ਤਾਜਾ ਖ਼ਬਰਾਂ


ਨਵੀਂ ਦਿੱਲੀ : ਬਹਿਰੀਨ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 3 ਐਮਓਯੂ 'ਤੇ ਕੀਤੇ ਦਸਤਖ਼ਤ
. . .  1 day ago
ਭਾਰਤ -ਵੈਸਟ ਇੰਡੀਜ਼ ਪਹਿਲਾ ਟੈੱਸਟ ਮੈਚ : ਪਹਿਲੀ ਪਾਰੀ 'ਚ ਵੈਸਟ ਇੰਡੀਜ਼ ਦੀ ਪੂਰੀ ਟੀਮ 224 ਦੌੜਾਂ ਬਣਾ ਕੇ ਆਊਟ
. . .  1 day ago
ਆਰਥਿਕ ਤੰਗੀ ਤੋਂ ਪ੍ਰੇਸ਼ਾਨ ਕਿਸਾਨ ਵੱਲੋਂ ਖ਼ੁਦਕੁਸ਼ੀ
. . .  1 day ago
ਮਹਿਲ ਕਲਾਂ ,24 ਅਗਸਤ (ਤਰਸੇਮ ਸਿੰਘ ਚੰਨਣਵਾਲ)- ਪੁਲਿਸ ਥਾਣਾ ਮਹਿਲ ਕਲਾਂ ਅਧੀਨ ਆਉਂਦੇ ਪਿੰਡ ਕਲਾਲਾ ਵਿਖੇ ਇੱਕ ਕਿਸਾਨ ਵੱਲੋਂ ਆਰਥਿਕ ਤੰਗੀ ਤੋਂ ਪ੍ਰੇਸ਼ਾਨ ਹੋ ਜ਼ਹਿਰੀਲੀ ਦਵਾਈ ਨਿਗਲ ਕੇ ਖ਼ੁਦਕੁਸ਼ੀ ਕਰ ਲਈ ...
ਰੌਕਸੀ ਚਾਵਲਾ ਦੀ ਲਾਸ਼ ਕੈਨੇਡਾ ਤੋਂ ਪੁੱਜੀ, ਕੋਟਕਪੂਰਾ 'ਚ ਹੋਇਆ ਅੰਤਿਮ ਸੰਸਕਾਰ
. . .  1 day ago
ਕੋਟਕਪੂਰਾ, 24 ਅਗਸਤ (ਮੋਹਰ ਸਿੰਘ ਗਿੱਲ)-ਕੈਨੇਡਾ ਵਿਖੇ ਪੜ੍ਹਾਈ ਕਰਨ ਲਈ ਗਏ ਕੋਟਕਪੂਰਾ ਸ਼ਹਿਰ ਦੇ 23 ਸਾਲਾ ਨੌਜਵਾਨ ਰੌਕਸੀ ਚਾਵਲਾ ਦੀ ਮ੍ਰਿਤਕ ਦੇਹ ਅੱਜ ਜਿਉਂ ਹੀ ਉਸ ਦੇ ਘਰ ਪੁੱਜੀ ਤਾਂ ਘਰ 'ਚ ...
ਆਸ਼ੂ ਵਲੋਂ ਅਧਿਕਾਰੀਆਂ ਨੂੰ ਫਿਲੌਰ 'ਚ ਪਏ 8 ਪਾੜਾਂ ਨੂੰ ਜਲਦ ਪੂਰਨ ਦੀਆਂ ਹਦਾਇਤਾਂ
. . .  1 day ago
ਫਿਲੌਰ, 24 ਅਗਸਤ (ਇੰਦਰਜੀਤ ਚੰਦੜ੍ਹ) - ਖ਼ੁਰਾਕ, ਸਿਵਲ ਤੇ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਪੰਜਾਬ....
ਪਿੰਡ ਘੋਲੀਆ ਖ਼ੁਰਦ ਨੂੰ ਨਸ਼ਾ ਮੁਕਤ ਕਰਨ ਸਬੰਧੀ ਕੀਤੀ ਗਈ ਵਿਸ਼ਾਲ ਮੀਟਿੰਗ
. . .  1 day ago
ਸਮਾਧ ਭਾਈ, 24 ਅਗਸਤ (ਗੁਰਮੀਤ ਸਿੰਘ ਮਾਣੂੰਕੇ)- ਪਿੰਡ ਘੋਲੀਆ ਖ਼ੁਰਦ ਦੀ ਦਾਣਾ ਮੰਡੀ 'ਚ ਨਸ਼ਾ ਮੁਕਤ ਕਰਨ ...
ਸ੍ਰੀਨਗਰ ਤੋਂ ਵਾਪਸ ਆਏ ਵਿਰੋਧੀ ਧਿਰ ਦੇ ਵਫ਼ਦ ਨੇ ਬਡਗਾਮ ਦੇ ਜ਼ਿਲ੍ਹਾ ਮੈਜਿਸਟਰੇਟ ਨੂੰ ਲਿਖਿਆ ਪੱਤਰ
. . .  1 day ago
ਨਵੀਂ ਦਿੱਲੀ, 24 ਅਗਸਤ- ਸ੍ਰੀਨਗਰ ਤੋਂ ਵਾਪਸ ਆਏ ਵਿਰੋਧੀ ਧਿਰ ਦੇ ਵਫ਼ਦ ਨੇ ਬਡਗਾਮ ਦੇ ਜ਼ਿਲ੍ਹਾ ਮੈਜਿਸਟਰੇਟ ਨੂੰ ਇਕ ਪੱਤਰ...
ਲਾਲ ਕ੍ਰਿਸ਼ਨ ਅਡਵਾਨੀ ਨੇ ਅਰੁਣ ਜੇਤਲੀ ਨੂੰ ਦਿੱਤੀ ਸ਼ਰਧਾਂਜਲੀ
. . .  1 day ago
ਨਵੀਂ ਦਿੱਲੀ, 24 ਅਗਸਤ- ਭਾਜਪਾ ਦੇ ਸੀਨੀਅਰ ਨੇਤਾ ਲਾਲ ਕ੍ਰਿਸ਼ਨ ਅਡਵਾਨੀ ਨੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ...
ਦਿੱਲੀ ਪਹੁੰਚਿਆ ਸ੍ਰੀਨਗਰ ਤੋਂ ਵਾਪਸ ਭੇਜਿਆ ਗਿਆ ਵਿਰੋਧੀ ਧਿਰ ਦਾ ਵਫ਼ਦ
. . .  1 day ago
ਨਵੀਂ ਦਿੱਲੀ, 24 ਅਗਸਤ- ਸ੍ਰੀਨਗਰ ਤੋਂ ਵਾਪਸ ਭੇਜਿਆ ਗਿਆ ਵਿਰੋਧੀ ਧਿਰ ਦਾ ਵਫ਼ਦ ਦਿੱਤੀ ਪਹੁੰਚ ਗਿਆ...
ਕਸ਼ਮੀਰ ਘਾਟੀ ਦੇ 69 ਪੁਲਿਸ ਥਾਣਿਆਂ ਤੋਂ ਹਟਾ ਲਈ ਗਈ ਦਿਨ ਦੀ ਪਾਬੰਦੀ- ਰੋਹਿਤ ਕਾਂਸਲ
. . .  1 day ago
ਸ੍ਰੀਨਗਰ, 24 ਅਗਸਤ- ਜੰਮੂ-ਕਸ਼ਮੀਰ ਦੇ ਪ੍ਰਮੁੱਖ ਯੋਜਨਾ ਸਕੱਤਰ ਰੋਹਿਤ ਕਾਂਸਲ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ...
ਰਾਹੁਲ ਗਾਂਧੀ ਨੂੰ ਹੁਣ ਜੰਮੂ-ਕਸ਼ਮੀਰ 'ਚ ਆਉਣ ਲੋੜ ਨਹੀਂ- ਸਤਿਆਪਾਲ ਮਲਿਕ
. . .  1 day ago
ਸ੍ਰੀਨਗਰ, 24 ਅਗਸਤ- ਰਾਹੁਲ ਗਾਂਧੀ ਸਮੇਤ ਵਿਰੋਧੀ ਧਿਰਾਂ ਦੇ ਨੇਤਾਵਾਂ ਦੇ ਅੱਜ ਸ੍ਰੀਨਗਰ ਆਉਣ 'ਤੇ ਜੰਮੂ-ਕਸ਼ਮੀਰ ਦੇ ਰਾਜਪਾਲ ਸਤਿਆਪਾਲ ਮਲਿਕ ਨੇ ਕਿਹਾ, ''ਹੁਣ ਉਨ੍ਹਾਂ ਨੂੰ ਇੱਥੇ ਆਉਣ ਦੀ ਲੋੜ ਨਹੀਂ, ਉਨ੍ਹਾਂ ਦੀ ਲੋੜ ਉਸ ਸਮੇਂ ਸੀ, ਜਦੋਂ ਉਨ੍ਹਾਂ ਦੇ ਸਹਿਯੋਗੀ ਸੰਸਦ...
ਅਰੁਣ ਜੇਤਲੀ ਦੇ ਦੇਹਾਂਤ 'ਤੇ ਸੋਗ ਵਜੋਂ ਮੈਚ ਦੌਰਾਨ ਕਾਲੀਆਂ ਪੱਟੀਆਂ ਬੰਨ੍ਹੇਗੀ ਭਾਰਤੀ ਟੀਮ
. . .  1 day ago
ਨਵੀਂ ਦਿੱਲੀ, 24 ਅਗਸਤ - ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦੇ ਦੇਹਾਂਤ 'ਤੇ ਸੋਗ ਵਜੋਂ ਭਾਰਤੀ ਟੀਮ ਵੈਸਟ ਇੰਡੀਜ਼ ਦੇ ਖ਼ਿਲਾਫ਼ ...
ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਦਿੱਤੀ ਅਰੁਣ ਜੇਤਲੀ ਨੂੰ ਸ਼ਰਧਾਂਜਲੀ
. . .  1 day ago
ਨਵੀਂ ਦਿੱਲੀ, 24 ਅਗਸਤ- ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਸੀਨੀਅਰ ਭਾਜਪਾ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਨੂੰ ਸ਼ਰਧਾਂਜਲੀ ਭੇਂਟ ਕੀਤੀ ਹੈ। ਦੱਸਣਯੋਗ ਹੈ ਕਿ ਲੰਬੀ ਬਿਮਾਰੀ ਤੋਂ ਬਾਅਦ ਅੱਜ ਜੇਤਲੀ ਦਾ...
ਹੁਣ ਤਕਨੀਕੀ ਸਿੱਖਿਆ ਅਦਾਰਿਆਂ 'ਚ ਵਿਦਿਆਰਥੀਆਂ ਦੀ ਵੀ ਲੱਗੇਗੀ ਬਾਇਓਮੈਟ੍ਰਿਕ ਹਾਜ਼ਰੀ
. . .  1 day ago
ਚੰਡੀਗੜ੍ਹ, 24 ਅਗਸਤ- ਤਕਨੀਕੀ ਸਿੱਖਿਆ ਵਿਭਾਗ ਵਲੋਂ ਇਸ ਸਾਲ ਵਿਦਿਆਰਥੀਆਂ ਲਈ ਬਾਇਓਮੈਟ੍ਰਿਕ ਹਾਜ਼ਰੀ ਲਾਉਣ ਦੀ ਵਿਵਸਥਾ ਸ਼ੁਰੂ ਕੀਤੀ ਜਾਵੇਗੀ। ਇਸ ਸੰਬੰਧੀ ਫ਼ੈਸਲਾ ਅੱਜ ਇੱਥੇ ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਪ੍ਰਧਾਨਗੀ ਹੇਠ ਹੋਈ...
ਕੈਮੀਕਲ ਫ਼ੈਕਟਰੀ 'ਚ ਹੋਇਆ ਧਮਾਕਾ, ਕਈ ਲੋਕ ਜ਼ਖਮੀ
. . .  1 day ago
ਡੇਰਾਬਸੀ, 24 ਅਗਸਤ (ਗੁਰਮੀਤ ਸਿੰਘ)- ਬਰਵਾਲਾ ਸੜਕ 'ਤੇ ਸਥਿਤ ਨੈਕਟਰ ਲਾਈਫ਼ ਸਾਇੰਸਿਜ਼ ਕੈਮੀਕਲ ਫ਼ੈਕਟਰੀ ਦੇ ਯੂਨਿਟ 2 'ਚ ਅੱਜ ਰਿਏਕਟਰ ਫਟਣ...
ਸਰਕਾਰੀਆ ਨੇ ਲਿਆ ਫਿਲੌਰ ਵਿਖੇ ਬੰਨ੍ਹ 'ਚ ਪਏ ਪਾੜ ਨੂੰ ਪੂਰਨ ਦੇ ਕੰਮ ਦਾ ਜਾਇਜ਼ਾ
. . .  1 day ago
ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅਰੁਣ ਜੇਤਲੀ ਨੂੰ ਦਿੱਤੀ ਸ਼ਰਧਾਂਜਲੀ
. . .  1 day ago
ਭਾਜਪਾ ਆਗੂ ਡਾ. ਹਰਬੰਸ ਲਾਲ ਵੱਲੋਂ ਸਿਮਰਨਜੀਤ ਮਾਨ ਖ਼ਿਲਾਫ਼ ਕਾਰਵਾਈ ਦੀ ਮੰਗ
. . .  1 day ago
ਅਰੁਣ ਜੇਤਲੀ ਦੀ ਰਿਹਾਇਸ਼ 'ਤੇ ਲਿਆਂਦੀ ਗਈ ਉਨ੍ਹਾਂ ਦੀ ਮ੍ਰਿਤਕ ਦੇਹ
. . .  1 day ago
ਪ੍ਰਧਾਨ ਮੰਤਰੀ ਮੋਦੀ ਨੂੰ ਮਿਲਿਆ ਯੂ.ਏ.ਈ ਦੇ ਸਰਬਉੱਚ ਨਾਗਰਿਕ ਦਾ ਸਨਮਾਨ
. . .  1 day ago
ਕਾਂਗੜ ਨੇ ਹੜ੍ਹ ਪ੍ਰਭਾਵਿਤ ਪਿੰਡਾਂ ਲਈ ਭੇਜੀ ਰਾਹਤ ਸਮੱਗਰੀ
. . .  1 day ago
ਰੋਹਟੀ ਪੁਲ ਨਾਭਾ ਦੇ ਚੌਕੀ ਇੰਚਾਰਜ 'ਤੇ ਲੱਗੇ ਨਸ਼ਾ ਵਿੱਕਰੀ ਦੇ ਇਲਜ਼ਾਮ
. . .  1 day ago
ਕੱਲ੍ਹ ਹੋਵੇਗਾ ਅਰੁਣ ਜੇਤਲੀ ਦਾ ਅੰਤਿਮ ਸਸਕਾਰ
. . .  1 day ago
ਰੇਤ ਮਾਫ਼ੀਆ ਖ਼ਿਲਾਫ਼ ਪੁਲਿਸ ਵੱਲੋਂ ਵੱਡੀ ਕਾਰਵਾਈ, ਟਿੱਪਰ, ਟਰੈਕਟਰਾਂ ਤੇ ਜੇ.ਬੀ.ਸੀ ਮਸ਼ੀਨਾਂ ਸਣੇ 13 ਕਾਬੂ
. . .  1 day ago
ਵਿਰੋਧੀ ਧਿਰਾਂ ਦੇ ਨੇਤਾਵਾਂ ਸਣੇ ਸ੍ਰੀਨਗਰ ਤੋਂ ਵਾਪਸ ਭੇਜੇ ਗਏ ਰਾਹੁਲ ਗਾਂਧੀ
. . .  1 day ago
ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਫ਼ੌਜੀ ਦਸਤੇ ਹਥਿਆਰਾਂ ਸਮੇਤ ਕਸ਼ਮੀਰ ਲਈ ਰਵਾਨਾ
. . .  1 day ago
ਜਨਤਕ ਜੀਵਨ 'ਚ ਅਰੁਣ ਜੇਤਲੀ ਦੇ ਯੋਗਦਾਨ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ- ਸੋਨੀਆ ਗਾਂਧੀ
. . .  1 day ago
ਸੰਗਰੂਰ ਬੇਅਦਬੀ ਮਾਮਲੇ 'ਚ ਤਿੰਨ ਨੂੰ 14 ਦਿਨਾਂ ਲਈ ਭੇਜਿਆ ਗਿਆ ਜੇਲ੍ਹ
. . .  1 day ago
ਸ੍ਰੀਨਗਰ ਹਵਾਈ ਅੱਡੇ 'ਤੇ ਪਹੁੰਚੇ ਰਾਹੁਲ ਗਾਂਧੀ
. . .  1 day ago
ਜੇਤਲੀ ਦਾ ਦੇਹਾਂਤ ਕਦੇ ਨਾ ਪੂਰਾ ਹੋਣ ਵਾਲਾ ਘਾਟਾ- ਸੋਮ ਪ੍ਰਕਾਸ਼
. . .  1 day ago
ਗੁਰਦੁਆਰਾ ਕਮੇਟੀ ਭਾਈ ਮਨੀ ਸਿੰਘ ਲੌਂਗੋਵਾਲ ਵੱਲੋਂ ਹੜ੍ਹ ਪੀੜਤਾਂ ਲਈ ਰਾਸ਼ਨ ਦਾ ਟਰੱਕ ਰਵਾਨਾ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਅਰੁਣ ਜੇਤਲੀ ਦੇ ਦੇਹਾਂਤ 'ਤੇ ਕੀਤਾ ਦੁੱਖ ਦਾ ਪ੍ਰਗਟਾਵਾ
. . .  1 day ago
ਅਰੁਣ ਜੇਤਲੀ ਦੇ ਦੇਹਾਂਤ 'ਤੇ ਕੈਪਟਨ, ਅਮਿਤ ਸ਼ਾਹ ਅਤੇ ਸੰਨੀ ਦਿਓਲ ਸਮੇਤ ਕਈ ਨੇਤਾਵਾਂ ਨੇ ਜਤਾਇਆ ਦੁੱਖ
. . .  1 day ago
ਨਿਊ ਅੰਮ੍ਰਿਤਸਰ ਵਿਖੇ ਬਜ਼ੁਰਗ ਮਾਤਾ ਨੂੰ ਜ਼ਖਮੀ ਕਰ ਕੇ ਲੁੱਟਿਆ
. . .  1 day ago
ਆਵਾਰਾ ਗਾਂ ਨਾਲ ਟਕਰਾਈ ਸਕੂਟਰੀ, ਚਾਲਕ ਦੀ ਮੌਤ
. . .  1 day ago
ਬੈਂਸ ਦੀ ਅਗਵਾਈ 'ਚ ਰਵਿਦਾਸ ਭਾਈਚਾਰੇ ਵੱਲੋਂ ਰੋਸ ਮਾਰਚ ਸ਼ੁਰੂ
. . .  1 day ago
ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦਾ ਦੇਹਾਂਤ, ਲੰਬੇ ਸਮੇਂ ਤੋਂ ਸਨ ਬਿਮਾਰ
. . .  1 day ago
ਭਾਜਪਾ ਆਗੂ ਅਤੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦਾ ਦੇਹਾਂਤ
. . .  1 day ago
ਵਿਰੋਧੀ ਦਲਾਂ ਦੇ ਨੇਤਾਵਾਂ ਨਾਲ ਸ੍ਰੀਨਗਰ ਰਵਾਨਾ ਹੋਏ ਰਾਹੁਲ ਗਾਂਧੀ
. . .  1 day ago
ਜੰਮੂ ਕਸ਼ਮੀਰ ਨੂੰ 70 ਸਾਲ ਬਾਅਦ ਬਣਾਇਆ ਗਿਆ ਭਾਰਤ ਦਾ ਅਟੁੱਟ ਹਿੱਸਾ - ਅਮਿਤ ਸ਼ਾਹ
. . .  1 day ago
ਸ੍ਰੀਸੰਥ ਦੇ ਕੋਚੀ ਸਥਿਤ ਘਰ 'ਚ ਲੱਗੀ ਅੱਗ
. . .  1 day ago
ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ ਨੂੰ ਲੈ ਕੇ ਉਤਸੁਕ ਹਨ ਟਰੰਪ
. . .  1 day ago
ਹੜ੍ਹ ਦੇ ਪਾਣੀ 'ਚ ਰੁੜ੍ਹੇ ਨੌਜਵਾਨ ਦੀ ਮਿਲੀ ਲਾਸ਼
. . .  1 day ago
ਏਅਰਪੋਰਟ ਲਈ ਰਵਾਨਾ ਹੋਏ ਰਾਹੁਲ ਗਾਂਧੀ
. . .  1 day ago
ਆਜ਼ਾਦ ਦਾ ਸਰਕਾਰ ਨੂੰ ਸਵਾਲ- ਜੇਕਰ ਜੰਮੂ-ਕਸ਼ਮੀਰ 'ਚ ਹਾਲਾਤ ਆਮ ਵਾਂਗ ਹਨ ਤਾਂ ਨੇਤਾ ਕਿਉਂ ਹਨ ਨਜ਼ਰਬੰਦ?
. . .  1 day ago
ਛੱਤੀਸਗੜ੍ਹ 'ਚ ਮੁਠਭੇੜ ਦੌਰਾਨ ਪੰਜ ਮਾਓਵਾਦੀ ਢੇਰ
. . .  1 day ago
ਛੱਤੀਸਗੜ੍ਹ 'ਚ ਸੁਰੱਖਿਆ ਬਲਾਂ ਅਤੇ ਨਕਸਲੀਆਂ ਵਿਚਾਲੇ ਮੁਠਭੇੜ, ਦੋ ਜਵਾਨ ਜ਼ਖ਼ਮੀ
. . .  1 day ago
ਵਿਰੋਧੀ ਧਿਰਾਂ ਦੇ ਨੇਤਾਵਾਂ ਨਾਲ ਅੱਜ ਕਸ਼ਮੀਰ ਜਾਣਗੇ ਰਾਹੁਲ ਗਾਂਧੀ
. . .  1 day ago
ਬਰਾਬਰ ਕੰਮ ਬਰਾਬਰ ਤਨਖ਼ਾਹ ਦੀ ਮੰਗ ਨੂੰ ਲੈ ਕੇ ਪੰਜਾਬ ਦੇ ਪਟਵਾਰੀਆਂ ਵਲੋਂ ਸੰਘਰਸ਼ ਦਾ ਐਲਾਨ
. . .  1 day ago
ਰਾਸ਼ਟਰਪਤੀ ਤੇ ਪ੍ਰਧਾਨ ਮੰਤਰੀ ਨੇ ਦੇਸ਼ ਵਾਸੀਆਂ ਨੂੰ ਜਨਮ ਅਸ਼ਟਮੀ ਦੀਆਂ ਦਿੱਤੀਆਂ ਵਧਾਈਆਂ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 4 ਕੱਤਕ ਸੰਮਤ 550

ਪੰਜਾਬ / ਜਨਰਲ

ਅੰਮਿ੍੍ਰਤਸਰ 'ਚ ਫੜਿਆ ਗ਼ੈਰ-ਕਾਨੂੰਨੀ ਨਸ਼ਾ ਛੁਡਾਊ ਕੇਂਦਰ

ਅੰਮਿ੍ਤਸਰ/ਸੁਲਤਾਨਵਿੰਡ 19 ਅਕਤੂਬਰ (ਰੇਸ਼ਮ ਸਿੰਘ/ਬੁੱਟਰ)-ਡੀ. ਸੀ. ਸ. ਕਮਲਦੀਪ ਸਿੰਘ ਸੰਘਾ ਨੂੰ ਆਏ ਇਕ ਅਣਜਾਣ ਫ਼ੋਨ 'ਤੇ ਕੀਤੀ ਕਾਰਵਾਈ 22 ਨੌਜਵਾਨ ਮੁੰਡਿਆਂ ਨੂੰ ਨਰਕ ਰੂਪੀ ਜੀਵਨ 'ਚੋਂ ਕੱਢਣ 'ਚ ਕਾਮਯਾਬ ਹੋਈ ਹੈ | ਸਿਵਲ ਸਰਜਨ ਡਾ. ਹਰਦੀਪ ਸਿੰਘ ਘਈ ਨੇ ਦੱਸਿਆ ਕਿ ਕੱਲ੍ਹ ਸ਼ਾਮ ਕਿਸੇ ਅਣਪਛਾਤੇ ਵਿਅਕਤੀ ਨੇ ਫ਼ੋਨ 'ਤੇ ਦੱਸਿਆ ਕਿ ਪ੍ਰਤਾਪ ਨਗਰ ਅੰਮਿ੍ਤਸਰ 'ਚ ਗ਼ੈਰ-ਕਾਨੂੰਨੀ ਤੌਰ 'ਤੇ ਨਸ਼ਾ ਛੁਡਾਉ ਕੇਂਦਰ ਚਲਾਇਆ ਜਾ ਰਿਹਾ ਹੈ, ਜਿਸ 'ਚ ਕਈ ਮੁੰਡੇ ਧੱਕੇ ਨਾਲ ਰੱਖੇ ਜਾ ਰਹੇ ਹਨ ਅਤੇ ਉਨ੍ਹਾਂ 'ਤੇ ਤਸ਼ੱਦਦ ਵੀ ਕੀਤਾ ਜਾ ਰਿਹਾ ਹੈ | ਡੀ. ਸੀ. ਸ. ਸੰਘਾ ਨੇ ਇਸ ਫ਼ੋਨ ਕਾਲ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਪੁਲਿਸ ਕਮਿਸ਼ਨਰ ਐਸ ਸ੍ਰੀਵਾਸਤਵਾ ਨਾਲ ਗੱਲਬਾਤ ਕੀਤੀ ਅਤੇ ਅੱਜ ਸਵੇਰੇ ਉਕਤ ਕੇਂਦਰ 'ਤੇ ਐਸ. ਡੀ. ਐਮ. ਰਾਜੇਸ਼ ਸ਼ਰਮਾ ਦੀ ਅਗਵਾਈ ਹੇਠ ਛਾਪਾ ਮਾਰਿਆ ਗਿਆ | ਉਨ੍ਹਾਂ ਦੱਸਿਆ ਕਿ ਉਕਤ ਕੇਂਦਰ, ਜੋ ਕਿ ਪ੍ਰਤਾਪ ਨਗਰ 'ਚ ਮੁਰਗੀਖਾਨੇ ਵਾਲੀ ਗਲੀ 'ਚ ਇਕ ਕਿਰਾਏ ਦੇ ਮਕਾਨ 'ਚ ਚਲਾਇਆ ਜਾ ਰਿਹਾ ਸੀ, 'ਚੋਂ ਛਾਪੇ ਦੌਰਾਨ 22 ਨੌਜਵਾਨ ਮੁੰਡੇ ਜ਼ੈਰ-ਕਾਨੂੰਨੀ ਤੌਰ 'ਤੇ ਰੱਖੇ ਹੋਏ ਮਿਲੇ | ਉਨ੍ਹਾਂ ਦੱਸਿਆ ਕਿ ਕੇਂਦਰ ਦਾ ਸੰਚਾਲਕ ਜਿਸ ਦਾ ਨਾਂਅ ਕੰਵਲਜੀਤ ਸਿੰਘ ਅਤੇ ਉਸ ਦਾ ਇਕ ਸਾਥੀ ਦੱਸੇ ਜਾ ਰਹੇ ਹਨ, ਮੌਕੇ ਤੋਂ ਫਰਾਰ ਹੋ ਗਏ | ਸ. ਘਈ ਨੇ ਦੱਸਿਆ ਕਿ ਉਕਤ ਮਕਾਨ 'ਚ 2 ਕਮਰੇ ਹਨ ਅਤੇ ਇਕ ਕਮਰਾ ਇਨ੍ਹਾਂ ਮੁੰਡਿਆਂ ਨੂੰ ਬੰਦੀ ਬਣਾਉਣ ਲਈ ਵਰਤਿਆ ਜਾਂਦਾ ਸੀ ਅਤੇ ਇਸ ਕਮਰੇ 'ਚ ਹੀ 22 ਮੁੰਡੇ ਕੈਦ ਕੀਤੇ ਹੋਏ ਸਨ | ਉਨ੍ਹਾਂ ਦੱਸਿਆ ਕਿ ਰਹਿਣ-ਸਹਿਣ ਦੇ ਹਾਲਾਤ 'ਤੇ ਸਾਫ਼-ਸਫ਼ਾਈ ਦਾ ਵੀ ਮੰਦਾ ਹਾਲ ਸੀ ਅਤੇ ਕੋਈ ਡਾਕਟਰੀ ਸਹੂਲਤ ਹੈ ਹੀ ਨਹੀਂ ਸੀ | ਉਨ੍ਹਾਂ ਦੱਸਿਆ ਕਿ ਗੁਆਂਢੀ ਲੋਕਾਂ ਨੇ ਦੱਸਿਆ ਕਿ ਇਨ੍ਹਾਂ ਮੁੰਡਿਆਂ ਨੂੰ ਅੰਦਰ ਬੰਦ ਕਰਕੇ ਗੇਟ ਬਾਹਰੋਂ ਬੰਦ ਕਰ ਦਿੱਤਾ ਜਾਂਦਾ ਸੀ | ਸ. ਘਈ ਨੇ ਦੱਸਿਆ ਕਿ ਬਹੁਤੇ ਨੌਜਵਾਨ ਵੀ ਸਥਾਨਕ ਇਲਾਕੇ ਜਾਂ ਨੇੜਲੇ ਪਿੰਡਾਂ ਤੋਂ ਹੀ ਹਨ ਅਤੇ ਇਨ੍ਹਾਂ ਨੂੰ ਜ਼ਬਰਦਸਤੀ ਨਸ਼ਾ ਛੁਡਾਉਣ ਦੇ ਨਾਂਅ 'ਤੇ ਰੱਖਿਆ ਜਾਂਦਾ ਸੀ | ਉਨ੍ਹਾਂ ਖਦਸ਼ਾ ਜ਼ਾਹਿਰ ਕੀਤਾ ਕਿ ਹੋ ਸਕਦਾ ਹੈ ਕਿ ਇਨ੍ਹਾਂ ਦੇ ਪਰਿਵਾਰਾਂ ਕੋਲੋਂ ਨਸ਼ਾ ਛੁਡਾਉਣ ਦੇ ਨਾਂਅ 'ਤੇ ਮੋਟੀ ਰਕਮ ਵੀ ਵਸੂਲ ਕੀਤੀ ਜਾਂਦੀ ਹੋਵੇ | ਪੀੜਤ ਲੜਕਿਆਂ ਨੂੰ ਛੁਡਵਾ ਕੇ ਸਵਾਮੀ ਵਿਵੇਕਾਨੰਦ ਨਸ਼ਾ ਛੁਡਾਉ ਕੇਂਦਰ 'ਚ ਭਰਤੀ ਕਰਵਾਇਆ ਗਿਆ |

ਪੰਜਾਬ ਵਿਧਾਨ ਸਭਾ ਦੇ ਅੰਡਰ ਸੈਕਟਰੀ ਸਰਵਪ੍ਰੀਤ ਸਿੰਘ ਚਾਰਜਸ਼ੀਟ

ਚੰਡੀਗੜ੍ਹ, 19 ਅਕਤੂਬਰ (ਐਨ.ਐਸ.ਪਰਵਾਨਾ)-ਪੰਜਾਬ ਵਿਧਾਨ ਸਭਾ ਦੇ ਸਕੱਤਰੇਤ ਤੋਂ ਮਿਲੀ ਜਾਣਕਾਰੀ ਅਨੁਸਾਰ ਸਪੀਕਰ ਰਾਣਾ ਕੇ.ਪੀ. ਸਿੰਘ ਦੇ ਆਦੇਸ਼ 'ਤੇ ਅੰਡਰ ਸੈਕਟਰੀ ਸਰਵਪ੍ਰੀਤ ਸਿੰਘ ਨੂੰ ਚਾਰਜਸ਼ੀਟ ਜਾਰੀ ਕੀਤੀ ਗਈ ਹੈ, ਜਿਸ ਵਿਚ ਉਨ੍ਹਾਂ 'ਤੇ ਅਦਾਲਤ ਨੂੰ ਗ਼ਲਤ, ...

ਪੂਰੀ ਖ਼ਬਰ »

ਅੰਮਿ੍ਤਸਰ 'ਚ ਸਿੱਖ ਰੈਫਰੈਂਡਮ ਦਾ ਪ੍ਰਚਾਰ ਕਰਨ ਵਾਲੇ ਦੋ ਕਾਰਕੁਨ ਗਿ੍ਫ਼ਤਾਰ

ਅੰਮਿ੍ਤਸਰ, 19 ਅਕਤੂਬਰ (ਰੇਸ਼ਮ ਸਿੰਘ)-ਖ਼ਾਲਿਸਤਾਨ ਰਿਫਰੈਂਡਮ 2020 ਦੇ ਪ੍ਰਚਾਰ 'ਚ ਜੁਟੇ ਦੋ ਕਾਰਕੁੰਨਾਂ ਨੂੰ ਅੰਮਿ੍ਤਸਰ 'ਚ ਗਿ੍ਫ਼ਤਾਰ ਕਰ ਲਿਆ ਗਿਆ, ਜਿਨ੍ਹਾਂ ਪਾਸੋਂ ਪੁਲਿਸ ਨੇ ਪੋਸਟਰ ਲਗਾਉਣ ਵਾਲੀ ਸਿਆਹੀ ਤੇ ਛਾਪਾ ਵੀ ਬਰਾਮਦ ਕੀਤਾ ਹੈ | ਗਿ੍ਫ਼ਤਾਰ ਕੀਤੇ ...

ਪੂਰੀ ਖ਼ਬਰ »

ਭਾ: ਕਿ: ਯੂ: (ਏਕਤਾ ਉਗਰਾਹਾਂ) ਵਲੋਂ ਅਧਿਆਪਕ ਮੋਰਚੇ ਦੀ ਹਮਾਇਤ ਦਾ ਐਲਾਨ

ਚੰਡੀਗੜ੍ਹ, 19 ਅਕਤੂਬਰ (ਅਜਾਇਬ ਸਿੰਘ ਔਜਲਾ)- ਪੂਰੀ ਤਨਖ਼ਾਹ ਸਮੇਤ ਪੱਕੇ ਕਰਨ ਦੀ ਮੰਗ ਨੂੰ ਲੈ ਕੇ ਪਟਿਆਲਾ 'ਚ ਮਰਨ ਵਰਤ ਵਾਲੇ 12 ਦਿਨਾਂ ਤੋਂ ਦਿਨ-ਰਾਤ ਅਧਿਆਪਕਾਂ ਵਲੋਂ ਬੱਚਿਆਂ ਸਮੇਤ ਲਾਏ ਪੱਕੇ ਮੋਰਚੇ ਦੀ ਅੱਜ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਵਲੋਂ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਪ੍ਰੰਪਰਾਵਾਂ ਅਨੁਸਾਰ ਹੀ ਕੀਤੀ ਜਾਵੇਗੀ ਦੀਪਮਾਲਾ

ਅੰਮਿ੍ਤਸਰ, 19 ਅਕਤੂਬਰ (ਜੱਸ)-ਸ੍ਰੀ ਗੁਰੂ ਰਾਮ ਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸ੍ਰੀ ਦਰਬਾਰ ਸਾਹਿਬ ਵਿਖੇ ਹਰ ਸਾਲ ਕੀਤੀ ਜਾਂਦੀ ਦੀਪਮਾਲਾ ਨੂੰ ਪਹਿਲਾਂ ਦੀ ਤਰ੍ਹਾਂ ਹੀ ਪ੍ਰੰਪਰਾਵਾਂ ਅਨੁਸਾਰ ਕੀਤਾ ਜਾਵੇਗਾ | ਇਹ ਪ੍ਰਗਟਾਵਾ ਇੱਥੇ ਸ਼ੋ੍ਰਮਣੀ ਕਮੇਟੀ ਦੇ ...

ਪੂਰੀ ਖ਼ਬਰ »

ਸਬ-ਇੰਸਪੈਕਟਰ ਪੁਲਿਸ ਗਿ੍ਫ਼ਤ ਤੋਂ ਬਾਹਰ

ਚੰਡੀਗੜ੍ਹ, 19 ਅਕਤੂਬਰ (ਗੁਰਪ੍ਰੀਤ ਸਿੰਘ ਜਾਗੋਵਾਲ)-ਚੰਡੀਗੜ੍ਹ ਪੁਲਿਸ ਦੇ ਸਬ-ਇੰਸਪੈਕਟਰ ਨਵੀਨ ਫੋਗਾਟ ਿਖ਼ਲਾਫ਼ ਦਰਜ ਹੋਏ ਜਬਰ-ਜਨਾਹ ਦੇ ਮਾਮਲੇ ਤੋਂ ਬਾਅਦ ਪੁਲਿਸ ਉਸ ਨੂੰ ਗਿ੍ਫ਼ਤਾਰ ਕਰਨ ਦੀ ਕੋਸ਼ਿਸ਼ ਕਰ ਰਹੀ ਹੈ ਪਰ ਮੁਲਜ਼ਮ ਫ਼ਿਲਹਾਲ ਪੁਲਿਸ ਦੀ ਗਿ੍ਫ਼ਤ 'ਚ ...

ਪੂਰੀ ਖ਼ਬਰ »

ਖਾੜਕੂ ਜਰਮਨ ਸਿੰਘ 23 ਤੱਕ ਪੁਲਿਸ ਰਿਮਾਂਡ 'ਤੇ

ਸਮਾਣਾ, 19 ਅਕਤੂਬਰ (ਗੁਰਦੀਪ ਸ਼ਰਮਾ)-ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਦੀ ਹੱਤਿਆ ਦੀ ਸਾਜ਼ਿਸ਼ ਰਚਣ ਵਾਲੇ ਖਾੜਕੂ ਜਰਮਨ ਸਿੰਘ ਨੂੰ ਅੱਜ ਜੁਡੀਸ਼ੀਅਲ ਮੈਜਿਸਟ੍ਰੇਟ ਫ਼ਸਟ ਕਲਾਸ ਸ੍ਰੀ ਅਮਰਜੀਤ ਸਿੰਘ ...

ਪੂਰੀ ਖ਼ਬਰ »

ਤੇਜ਼ ਰਫ਼ਤਾਰ ਟਰੱਕ ਨੇ 15 ਸਾਲਾ ਲੜਕੇ ਸਮੇਤ ਲਈਆਂ ਤਿੰਨ ਜਾਨਾਂ

ਤਰਨ ਤਾਰਨ, 19 ਅਕਤੂਬਰ (ਹਰਿੰਦਰ ਸਿੰਘ, ਗੁਰਪ੍ਰੀਤ ਸਿੰਘ ਕੱਦਗਿੱਲ)-ਤਰਨ ਤਾਰਨ-ਜੰਡਿਆਲਾ ਗੁਰੂ ਰੋਡ ਸਥਿਤ ਪਿੰਡ ਮਲ੍ਹੀਆ ਵਿਖੇ ਇਕ ਤੇਜ਼ ਰਫ਼ਤਾਰ ਟਰੱਕ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਸਮੇਤ ਤਿੰਨ ...

ਪੂਰੀ ਖ਼ਬਰ »

ਨਸ਼ੇ ਦੇ ਦੈਂਤ ਨੇ ਇਕ ਹੋਰ ਨੌਜਵਾਨ ਨੂੰ ਨਿਗਲਿਆ

ਜ਼ੀਰਾ, 19 ਅਕਤੂਬਰ (ਜਗਤਾਰ ਸਿੰਘ ਮਨੇਸ)-ਪੰਜਾਬ 'ਚ ਰੋਜ਼ਾਨਾ ਕਿਤੇ ਨਾ ਕਿਤੇ ਨਸ਼ੇ ਦੀ ਓਵਰਡੋਜ਼ ਕਾਰਨ ਹੋ ਰਹੀਆਂ ਨੌਜਵਾਨਾਂ ਦੀਆਂ ਮੌਤਾਂ ਸਰਕਾਰ ਦੇ ਨਸ਼ੇ 'ਤੇ ਕਾਬੂ ਪਾਉਣ ਦੇ ਦਾਅਵਿਆਂ 'ਤੇ ਪ੍ਰਸ਼ਨ ਚਿੰਨ੍ਹ ਲਗਾਉਂਦੀਆਂ ਹਨ | ਆਦੀ ਪਿੰਡ ਵਕੀਲਾਂ ਵਾਲਾ ਦੇ ਇਕ ...

ਪੂਰੀ ਖ਼ਬਰ »

ਨਫ਼ਰਤ ਤੇ ਈਰਖਾ ਦੇ ਖਾਤਮੇ ਲਈ ਗੁਰੂ ਗ੍ਰੰਥ ਸਾਹਿਬ ਦੇ ਫ਼ਲਸਫ਼ੇ ਨੂੰ ਦੁਨੀਆ ਭਰ 'ਚ ਪ੍ਰਚਾਰਨ ਦੀ ਲੋੜ-ਭਾਈ ਮਹਿੰਦਰ ਸਿੰਘ

ਜਸਪਾਲ ਸਿੰਘ ਜਲੰਧਰ, 19 ਅਕਤੂਬਰ-ਪਿਛਲੇ ਕਰੀਬ ਚਾਰ ਦਹਾਕਿਆਂ ਤੋਂ ਵੀ ਵੱਧ ਸਮੇਂ ਤੋਂ ਵਿਸ਼ਵ ਭਰ 'ਚ ਸਿੱਖ ਧਰਮ ਦੇ ਪ੍ਰਚਾਰ ਤੇ ਪ੍ਰਸਾਰ ਲਈ ਸਰਗਰਮੀ ਨਾਲ ਕੰਮ ਕਰਦੇ ਆ ਰਹੇ ਅਤੇ ਅਨੇਕਾਂ ਗੁਰਧਾਮਾਂ ਦੀ ਕਾਰ ਸੇਵਾ ਦਾ ਮਹਾਨ ਕੰਮ ਕਰਨ ਵਾਲੇ ਪ੍ਰਸਿੱਧ ਸਿੱਖ ਵਿਦਵਾਨ ...

ਪੂਰੀ ਖ਼ਬਰ »

ਆਈ.ਐਮ.ਐਫ. ਤੋਂ ਆਰਥਿਕ ਰਾਹਤ ਲੈਣ ਬਾਰੇ ਪਾਕਿ ਦਾ ਯੂ-ਟਰਨ

ਅੰਮਿ੍ਤਸਰ, 19 ਅਕਤੂਬਰ (ਸੁਰਿੰਦਰ ਕੋਛੜ)-ਪਿਛਲੇ ਦਿਨੀਂ ਅਧਿਕਾਰਤ ਤੌਰ 'ਤੇ ਅੰਤਰਰਾਸ਼ਟਰੀ ਮੁਦਰਾ ਕੋਸ਼ (ਆਈ. ਐਮ. ਐਫ.) ਪਾਸੋਂ ਰਾਹਤ ਪੈਕੇਜ ਦੀ ਮੰਗ ਕਰਨ ਵਾਲੇ ਪਾਕਿਸਤਾਨੀ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਆਪਣੇ ਪਹਿਲੇ ਫ਼ੈਸਲੇ ਤੋਂ ਯੂ-ਟਰਨ ਲੈਂਦਿਆਂ ਕਿਹਾ ਹੈ ...

ਪੂਰੀ ਖ਼ਬਰ »

ਅਗਾਂਹਵਧੂ ਕਿਸਾਨ ਵਲੋਂ ਕਣਕ ਦੀ ਅਗੇਤੀ ਬਿਜਾਈ ਦੀ ਸ਼ੁਰੂਆਤ

ਰਾਜਪੁਰਾ, 19 ਅਕਤੂਬਰ (ਰਣਜੀਤ ਸਿੰਘ)-ਰਾਜਪੁਰਾ ਨੇੜਲੇ ਪਿੰਡ ਸ਼ੰਕਰਪੁਰ ਵਿਖੇ ਅਗਾਂਹ ਵਧੂ ਕਿਸਾਨ ਕਸ਼ਮੀਰ ਸਿੰਘ ਨੰਬਰਦਾਰ ਤੇ ਇੰਦਰਜੀਤ ਸਿੰਘ ਡੇਰਾ ਭਗਤਾਂ ਨੇ ਕਣਕ ਦੀ ਅਗੇਤੀ ਬਿਜਾਈ ਸ਼ੁਰੂ ਦਿੱਤੀ ਹੈ | ਇਸ ਗੱਲ ਦੀ ਹਲਕੇ 'ਚ ਕਾਫ਼ੀ ਜ਼ਿਆਦਾ ਚਰਚਾ ਹੈ ਕਿ ਹਾਲੇ ...

ਪੂਰੀ ਖ਼ਬਰ »

ਕਿਸਾਨਾਂ ਵਲੋਂ ਰੇਲਵੇ ਲਾਈਨਾਂ 'ਤੇ ਲਗਾਏ ਧਰਨੇ ਵਿਰੁੱਧ 8 ਆਗੂਆਂ ਤੋਂ ਇਲਾਵਾ 150 ਅਣਪਛਾਤਿਆਂ 'ਤੇ ਪਰਚਾ ਦਰਜ

ਫ਼ਿਰੋਜ਼ਪੁਰ, 19 ਅਕਤੂਬਰ (ਪਰਮਿੰਦਰ ਸਿੰਘ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਬੀਤੇ ਦਿਨੀਂ ਵੱਖ-ਵੱਖ ਥਾਈਾ ਰੇਲ ਲਾਈਨਾਂ ਰੋਕ ਕੇ ਦਿੱਤੇ ਗਏ ਧਰਨਿਆਂ ਦੇ ਮੱਦੇਨਜ਼ਰ ਆਰ.ਪੀ.ਐਫ਼. ਵਲੋਂ ਕਈ ਕਿਸਾਨ ਆਗੂਆਂ 'ਤੇ ਪਰਚੇ ਦਰਜ ਕੀਤੇ ਹਨ | ਆਰ.ਪੀ.ਐਫ਼. ਦੇ ਪੋਸਟ ...

ਪੂਰੀ ਖ਼ਬਰ »

ਦਿੱਲੀ ਤੋਂ ਹਜ਼ੂਰ ਸਾਹਿਬ ਹਵਾਈ ਸੇਵਾਵਾਂ 19 ਨਵੰਬਰ ਤੋਂ

ਹਜੂਰ ਸਾਹਿਬ, ਨਾਂਦੇੜ 19 ਅਕਤੂਬਰ (ਰਵਿੰਦਰ ਸਿੰਘ ਮੋਦੀ)-ਦੇਸ਼ ਦੀ ਰਾਜਧਾਨੀ ਦਿੱਲੀ ਤੋਂ ਹਜ਼ੂਰ ਸਾਹਿਬ ਨਾਂਦੇੜ ਲਈ 19 ਨਵੰਬਰ ਤੋਂ ਏਅਰ ਇੰਡੀਆ ਵਲੋਂ ਸ਼ੁਰੂਆਤ ਕੀਤੀ ਜਾ ਰਹੀ ਹੈ | ਇਹ ਉਡਾਣ ਹਫ਼ਤੇ ਦੇ ਦੋ ਦਿਨ (ਸੋਮਵਾਰ ਅਤੇ ਵੀਰਵਾਰ) ਹੋਵੇਗੀ | ਹਜ਼ੂਰ ਸਾਹਿਬ ਤੋਂ ...

ਪੂਰੀ ਖ਼ਬਰ »

ਪ੍ਰਦੂਸ਼ਣ ਰੋਕਥਾਮ ਬੋਰਡ ਨੇ ਪਰਾਲੀ ਸਾੜਣ ਤੋਂ ਰੋਕਣ ਲਈ ਵੱਖ-ਵੱਖ ਵਿਭਾਗਾਂ ਤੋਂ ਮੰਗਿਆ ਸਹਿਯੋਗ

ਲੁਧਿਆਣਾ, 19 ਅਕਤੂਬਰ (ਪੁਨੀਤ ਬਾਵਾ)-ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਵਲੋਂ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਵੱਖ-ਵੱਖ ਵਿਭਾਗਾਂ ਨੂੰ ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਚਿੱਠੀ ਲਿਖ ਕੇ ਸਹਿਯੋਗ ਮੰਗਿਆ ਹੈ ਅਤੇ ਇਸ ਕੰਮ ਦੀ ਦੇਖ-ਰੇਖ ਕਰਨ ਦੀ ...

ਪੂਰੀ ਖ਼ਬਰ »

ਉਪ ਮੁੱਖ ਮੰਤਰੀ ਨੇ ਨਹੀਂ ਮੰਨੀ ਸੀ ਤਰੁਟੀ ਦੀ ਸ਼ੁੱਧੀ, ਤਰੱਕੀ 'ਚ ਪਛੜੇ ਏ.ਆਈ.ਜੀ.

ਚੰਡੀਗੜ੍ਹ, 19 ਅਕਤੂਬਰ (ਸੁਰਜੀਤ ਸਿੰਘ ਸੱਤੀ)-ਪੰਜਾਬ ਪੁਲਿਸ ਵਿਚ ਏ.ਆਈ.ਜੀ. ਪੱਧਰ ਦੇ ਇਕ ਪੁਲਿਸ ਅਫ਼ਸਰ ਨੇ ਉਨ੍ਹਾਂ ਦੀ ਏ.ਸੀ.ਆਰ. ਖ਼ਰਾਬ ਕਰਨ ਦਾ ਦੋਸ਼ ਲਗਾਇਆ ਹੈ | ਇਹ ਵੀ ਕਿਹਾ ਹੈ ਕਿ ਏ.ਸੀ.ਆਰ. ਦੀ ਤਰੁੱਟੀ ਸੋਧ ਦਿੱਤੀ ਗਈ ਸੀ ਪਰ ਉਪ ਮੁੱਖ ਮੰਤਰੀ ਨੇ ਸੋਧ ਨਹੀਂ ...

ਪੂਰੀ ਖ਼ਬਰ »

ਵਿਜੀਲੈਂਸ ਬਿਊਰੋ ਦੀਆਂ ਵਿਸ਼ੇਸ਼ ਟੀਮਾਂ ਵਲੋਂ ਅਨਾਜ ਮੰਡੀਆਂ ਦੀ ਅਚਨਚੇਤ ਜਾਂਚ

ਚੰਡੀਗੜ੍ਹ, 19 ਅਕਤੂਬਰ (ਅਜੀਤ ਬਿਊਰੋ)-ਸਾਉਣੀ ਦੇ ਚਾਲੂ ਸੀਜ਼ਨ ਦੌਰਾਨ ਕਿਸਾਨਾਂ ਨੂੰ ਮੰਡੀਆਂ 'ਚ ਕੋਈ ਸਮੱਸਿਆ ਨਾ ਆਵੇ ਅਤੇ ਉਨ੍ਹਾਂ ਨੂੰ ਮੰਡੀਆਂ 'ਚ ਸਹੂਲਤਾਂ ਦੀ ਕਮੀ-ਪੇਸ਼ੀ ਨਾਲ ਜੂਝਣਾ ਨਾ ਪਵੇ, ਇਸ ਦੀ ਪੜਤਾਲ ਕਰਨ ਲਈ ਵਿਜੀਲੈਂਸ ਬਿਊਰੋ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਬਾਦਲ 'ਤੇ ਹਮਲੇ ਦੀ ਯੋਜਨਾ 'ਚ ਸ਼ਾਮਿਲ ਇਕ ਹੋਰ ਯੂ.ਪੀ. ਤੋਂ ਗਿ੍ਫ਼ਤਾਰ

ਮੁਜ਼ੱਫਰਨਗਰ (ਯੂ.ਪੀ.), 19 ਅਕਤੂਬਰ (ਏਜੰਸੀ)-ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਨੂੰ ਮਾਰਨ ਦੀ ਯੋਜਨਾ 'ਚ ਸ਼ਾਮਿਲ ਖਾਲਿਸਤਾਨੀ ਗਰੁੱਪ ਦੇ ਇਕ ਸ਼ੱਕੀ ਨੂੰ ਇਥੋਂ ਦੇ ਸ਼ਾਮਲੀ ਜ਼ਿਲ੍ਹੇ 'ਚੋਂ ਗਿ੍ਫ਼ਤਾਰ ਕੀਤਾ ਗਿਆ ਹੈ | ਇਸ ਸਬੰਧੀ ਸਰਕਲ ਅਫਸਰ ਰਾਜੇਸ਼ ਕੁਮਾਰ ...

ਪੂਰੀ ਖ਼ਬਰ »

ਆਸ਼ੀਸ਼ ਦੀ ਜ਼ਮਾਨਤ ਅਰਜ਼ੀ ਰੱਦ, ਤਿਹਾੜ ਜੇਲ੍ਹ ਭੇਜਿਆ

ਨਵੀਂ ਦਿੱਲੀ, 19 ਅਕਤੂਬਰ (ਜਗਤਾਰ ਸਿੰਘ)-ਦਿੱਲੀ ਦੇ ਪੰਜ ਤਾਰਾ ਹਿਆਤ ਰਿਜੈਂਸੀ ਹੋਟਲ 'ਚ ਪਿਸਤੌਲ ਨਾਲ ਕੁੜੀ ਨੂੰ ਧਮਕਾਉਣ ਦੇ ਮਾਮਲੇ 'ਚ ਹਿਰਾਸਤ 'ਚ ਲਏ ਗਏ ਸਾਬਕਾ ਬਸਪਾ ਵਿਧਾਇਕ ਦੇ ਪੁੱਤਰ ਆਸ਼ੀਸ਼ ਪਾਂਡੇ ਨੂੰ ਪਟਿਆਲਾ ਹਾਊਸ ਕੋਰਟ ਨੇ ਤਿਹਾੜ ਜੇਲ੍ਹ ਭੇਜਣ ਦਾ ...

ਪੂਰੀ ਖ਼ਬਰ »

ਭਾਈ ਲੌ ਾਗੋਵਾਲ ਨੇ 22 ਨੂੰ ਬੁਲਾਈ ਅੰਤਿ੍ੰਗ ਕਮੇਟੀ ਦੀ ਹੰਗਾਮੀ ਬੈਠਕ

ਅੰਮਿ੍ਤਸਰ, 19 ਅਕਤੂਬਰ (ਜਸਵੰਤ ਸਿੰਘ ਜੱਸ)-ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਵਲੋਂ ਵਡੇਰੀ ਉਮਰ ਤੇ ਸਿਹਤ ਠੀਕ ਨਾ ਹੋਣ ਦੀ ਬਿਨਾ 'ਤੇ ਬੀਤੀ ਦੇਰ ਰਾਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਅਹੁਦੇ ਤੋਂ ਦਿੱਤੇ ਅਸਤੀਫ਼ੇ ਤੇ ਨਵੇਂ ਜਥੇਦਾਰ ਦੀ ਨਿਯੁਕਤੀ ਦੇ ...

ਪੂਰੀ ਖ਼ਬਰ »

ਮਮਤਾ ਬੈਨਰਜੀ ਦੀ ਟੀ.ਐਮ.ਸੀ. ਵੀ ਪੰਜਾਬ 'ਚ ਹੋਣ ਲੱਗੀ ਸਰਗਰਮ

ਚੰਡੀਗੜ੍ਹ, 19 ਅਕਤੂਬਰ (ਵਿਸ਼ੇਸ਼ ਪ੍ਰਤੀਨਿਧ)-ਲੋਕ ਸਭਾ ਚੋਣਾਂ ਨੂੰ ਸਾਹਮਣੇ ਰੱਖ ਕੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਦੀ ਪ੍ਰਧਾਨਗੀ ਵਾਲੀ ਟੀ.ਐਮ.ਸੀ. ਵੀ ਪੰਜਾਬ 'ਚ ਸਰਗਰਮ ਹੋਣ ਲੱਗੀ ਹੈ | ਉਕਤ ਪਾਰਟੀ ਦੇ ਪੰਜਾਬ ਬਾਰੇ ਇੰਚਾਰਜ ਅਰਜਨ ਸਿੰਘ ਵਿਧਾਇਕ ...

ਪੂਰੀ ਖ਼ਬਰ »

3 ਬੱਚਿਆਂ ਸਮੇਤ ਔਰਤ ਨੇ ਮਾਰੀ ਖੂਹ 'ਚ ਛਾਲ, ਸਾਰਿਆਂ ਦੀ ਮੌਤ

ਮੁੰਬਈ, 19 ਅਕਤੂਬਰ (ਏਜੰਸੀ)-ਮਹਾਰਾਸ਼ਟਰ ਦੇ ਸੰਗਲੀ ਜ਼ਿਲ੍ਹੇ 'ਚ ਇਕ 26 ਸਾਲਾ ਔਰਤ ਨੇ ਆਪਣੇ 3 ਬੱਚਿਆਂ ਸਮੇਤ ਖੂਹ 'ਚ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ | ਇਹ ਘਟਨਾ ਜੱਟ ਤਹਿਸੀਲ ਦੀ ਹੈ | ਰਾਧਿਕਾ ਕੋਲੀ ਨਾਂਅ ਦੀ ਔਰਤ ਨਾਲ 3 ਬੱਚੇ ਪਰਾਜਵਾਲਾ(5), ਅਰਾਧਿਆ(3) ਅਤੇ ਹਰਸ਼(4ਮਹੀਨੇ) ...

ਪੂਰੀ ਖ਼ਬਰ »

ਦੇਸ਼ 'ਚ ਰੋਜ਼ਾਨਾ 50 ਕਰੋੜ ਲੀਟਰ ਨਕਲੀ ਦੁੱਧ ਦੀ ਹੋ ਰਹੀ ਹੈ ਖ਼ਪਤ

ਵਰਸੋਲਾ, 19 ਅਕਤੂਬਰ (ਵਰਿੰਦਰ ਸਹੋਤਾ)-ਤਿਉਹਾਰਾਂ ਦੇ ਦਿਨਾਂ ਦੌਰਾਨ ਮਠਿਆਈਆਂ ਦੀ ਵਧਦੀ ਮੰਗ ਨੂੰ ਧਿਆਨ 'ਚ ਰੱਖਦੇ ਹੋਏ ਨਕਲੀ (ਸਿੰਥੈਟਿਕ) ਦੁੱਧ ਦਾ ਕਾਰੋਬਾਰ ਕਰਨ ਵਾਲੇ ਲੋਕਾਂ ਨੇ ਪੂਰੀ ਤਾਕਤ ਲਗਾਈ ਹੋਈ ਹੈ | ਇਹ ਲੋਕ ਵੱਡੇ ਪੱਧਰ 'ਤੇ ਨਕਲੀ ਦੁੱਧ ਤਿਆਰ ਕਰਕੇ ਇਸ ...

ਪੂਰੀ ਖ਼ਬਰ »

'ਆਪ' ਵਲੋਂ ਪੀੜਤ ਪਰਿਵਾਰਾਂ ਨੂੰ ਨੌਕਰੀ ਤੇ ਇਕ-ਇਕ ਕਰੋੜ ਦੀ ਮੰਗ

ਚੰਡੀਗੜ੍ਹ, 19 ਅਕਤੂਬਰ (ਸੁਰਜੀਤ ਸਿੰਘ ਸੱਤੀ)-ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਅੰਮਿ੍ਤਸਰ ਰੇਲ ਹਾਦਸੇ ਨੂੰ ਪ੍ਰਸ਼ਾਸਨਿਕ ਨਾਲਾਇਕੀ ਦਾ ਭਿਅੰਕਰ ਨਤੀਜਾ ਕਰਾਰ ਦਿੰਦਿਆਂ ਪੀੜਤ ਪਰਿਵਾਰਾਂ ਨੂੰ ਇਕ-ਇਕ ਕਰੋੜ ਰੁਪਏ ਦਾ ਮੁਆਵਜ਼ਾ ਅਤੇ ਸਰਕਾਰੀ ਨੌਕਰੀ ਦੇਣ ਦੀ ਮੰਗ ...

ਪੂਰੀ ਖ਼ਬਰ »

ਬੀ. ਐਸ. ਐਫ. ਨੇ ਸਰਹੱਦ ਤੋਂ ਪਾਕਿਸਤਾਨੀ ਨਾਗਰਿਕ ਕੀਤਾ ਕਾਬੂ

ਅਜਨਾਲਾ, 19 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਬੀ. ਐਸ. ਐਫ. 32 ਬਟਾਲੀਅਨ ਵਲੋਂ ਅੱਜ ਭਾਰਤ-ਪਾਕਿਸਤਾਨ ਸਰਹੱਦ ਤੋਂ ਸ਼ਾਹਪੁਰ ਪੋਸਟ ਨੇੜਿਉਂ ਇਕ ਪਾਕਿਸਤਾਨੀ ਨਾਗਰਿਕ ਨੂੰ ਕਾਬੂ ਕੀਤਾ ਹੈ | ਅਜਨਾਲਾ 'ਚ ਸਥਿਤ ਬੀ.ਐਸ.ਐਫ. 32 ਬਟਾਲੀਅਨ ਦੇ ਹੈੱਡਕੁਆਰਟਰ ਵਿਖੇ 'ਅਜੀਤ' ...

ਪੂਰੀ ਖ਼ਬਰ »

ਸ਼ੋ੍ਰਮਣੀ ਕਮੇਟੀ ਵਲੋਂ ਆਰੰਭੀ 'ਇਕ ਪਿੰਡ-ਇਕ ਗੁਰਦੁਆਰਾ' ਅਤੇ 'ਇਕ ਸਮਸ਼ਾਨਘਾਟ' ਮੁਹਿੰਮ ਨੂੰ ਨਹੀਂ ਮਿਲਿਆ ਹੁੰਗਾਰਾ

ਅੰਮਿ੍ਤਸਰ, 19 ਅਕਤੂਬਰ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਵਲੋਂ 8 ਕੁ ਮਹੀਨੇ ਪਹਿਲਾਂ ਜ਼ੋਰ-ਸ਼ੋਰ ਨਾਲ ਆਰੰਭ ਕੀਤੀ ਮੁਹਿੰਮ 'ਇਕ ਪਿੰਡ-ਇਕ ਗੁਰਦੁਆਰਾ-ਇਕ ਸ਼ਮਸ਼ਾਨਘਾਟ' ਮੁਹਿੰਮ ਨੂੰ ਹੁੰਗਾਰਾ ਨਹੀਂ ਮਿਲਿਆ | ਪਿੰਡਾਂ ...

ਪੂਰੀ ਖ਼ਬਰ »

ਵਰਦਾਨ ਦੀ ਥਾਂ ਸਰਾਪ ਬਣ ਰਹੇ ਹਨ ਨਸ਼ਾ ਛੁਡਾਊ ਕੇਂਦਰ

ਲੁਧਿਆਣਾ, 19 ਅਕਤੂਬਰ (ਸੁਖਦੇਵ ਸਲੇਮਪੁਰੀ)-ਨਸ਼ਿਆਂ ਦੇ ਵਧਦੇ ਰੁਝਾਨ ਨੂੰ ਰੋਕਣ ਲਈ ਪੰਜਾਬ ਸਰਕਾਰ ਵਲੋਂ ਨਸ਼ੇ ਦੇ ਸੁਦਾਗਰਾਂ ਤੇ ਨਸ਼ੇ ਦੇ ਵਪਾਰ 'ਚ ਸ਼ਾਮਿਲ ਲੋਕਾਂ ਵਿਰੁੱਧ ਸਖ਼ਤਾਈ ਵਰਤੀ ਜਾ ਰਹੀ ਹੈ | ਨਸ਼ੇ ਦੀ ਚੁੰਗਲ 'ਚੋਂ ਲੋਕਾਂ ਨੂੰ ਕੱਢਣ ਲਈ ਸਰਕਾਰੀ ਅਤੇ ...

ਪੂਰੀ ਖ਼ਬਰ »

ਨਾਬਾਲਗ ਲੜਕੇ ਨਾਲ ਸਮੂਹਿਕ ਗ਼ੈਰ-ਕੁਦਰਤੀ ਸਬੰਧ ਬਣਾਉਣ ਵਾਲੇ ਨੌਜਵਾਨਾਂ ਿਖ਼ਲਾਫ਼ ਕੇਸ ਦਰਜ

ਲੁਧਿਆਣਾ, 19 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਸਰਾਭਾ ਨਗਰ ਅਧੀਨ ਪੈਂਦੇ ਇਲਾਕੇ ਹਾਊਸਿੰਗ ਬੋਰਡ ਕਾਲੋਨੀ ਵਿਚ ਰਹਿੰਦੇ ਇਕ ਨਾਬਲਾਗ ਬੱਚੇ ਨਾਲ ਸਮੂਹਿਕ ਤੌਰ 'ਤੇ ਗ਼ੈਰ-ਕੁਦਰਤੀ ਸਬੰਧ ਬਣਾਉਣ, ਅਸ਼ਲੀਲ ਵੀਡੀਓ ਬਣਾ ਕੇ ਸੋਸ਼ਲ ਮੀਡੀਆ 'ਤੇ ਵਾਇਰਲ ਕਰਨ ਦੀ ...

ਪੂਰੀ ਖ਼ਬਰ »

ਪੰਚਕੂਲਾ 'ਚ ਸਾੜਿਆ ਦੁਨੀਆ ਦਾ ਸਭ ਤੋਂ ਉੱਚਾ 210 ਫੁੱਟ ਦਾ ਰਾਵਨ ਦਾ ਪੁਤਲਾ

ਪੰਚਕੂਲਾ, 19 ਅਕਤੂਬਰ (ਕਪਿਲ)-ਪੰਚਕੂਲਾ ਅਤੇ ਨੇੜਲੇ ਖੇਤਰ ਅੰਦਰ ਦੁਸਹਿਰੇ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ | ਦੁਸਹਿਰੇ ਸਬੰਧੀ ਮੁੱਖ ਪ੍ਰੋਗਰਾਮ ਪੰਚਕੂਲਾ ਦੇ ਸੈਕਟਰ-5 ਸਥਿਤ ਸ਼ਾਲੀਮਾਰ ਗਰਾਊਾਡ ਵਿਖੇ ਕਰਵਾਇਅ ਗਿਆ, ਜਿੱਥੇ ਕਿ 210 ਫੁੱਟ ਉੱਚੇ ਰਾਵਣ ਨੂੰ ਅੱਗ ...

ਪੂਰੀ ਖ਼ਬਰ »

ਸੁਖਬੀਰ ਨੇ ਪਰਾਲੀ ਸੰਭਾਲਣ ਲਈ ਖ਼ਰੀਦੀ ਮਸ਼ੀਨਰੀ ਦੀ ਸੀ.ਬੀ.ਆਈ. ਜਾਂਚ ਮੰਗੀ

ਚੰਡੀਗੜ੍ਹ, 19 ਅਕਤੂਬਰ (ਅਜੀਤ ਬਿਊਰੋ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਪਰਾਲੀ ਦੀ ਸੰਭਾਲ ਲਈ ਖ਼ਰੀਦੀ ਮਸ਼ੀਨਰੀ ਦੀ ਸੀ.ਬੀ.ਆਈ. ਜਾਂਚ ਕਰਵਾਉਣ ਦੀ ਮੰਗ ਕਰਦਿਆਂ ਕਿਹਾ ਹੈ ਕਿ ਕੇਂਦਰ ਸਰਕਾਰ ਵਲੋਂ ਮਸ਼ੀਨਰੀ ਲਈ ਦਿੱਤੀ 50 ਫ਼ੀਸਦੀ ਤੋਂ ...

ਪੂਰੀ ਖ਼ਬਰ »

ਅੰਮਿ੍ਤਸਰ 'ਚ ਢਾਈ ਸਦੀ ਪੁਰਾਣੀ ਟੈਕਸ ਡਿਊਢੀ ਦੀ ਹੋਂਦ ਤੇ ਇਤਿਹਾਸ ਬਣੇ ਬੁਝਾਰਤ

ਅੰਮਿ੍ਤਸਰ, 19 ਅਕਤੂਬਰ (ਸੁਰਿੰਦਰ ਕੋਛੜ)-ਸਿੱਖ ਮਿਸਲਾਂ ਸਮੇਂ ਅੰਦਰੂਨੀ ਅੰਮਿ੍ਤਸਰ ਸ਼ਹਿਰ 'ਚ ਕਟੜਿਆਂ ਦੀਆਂ ਬਣਾਈਆਂ ਚੁੰਗੀ ਡਿਊਢੀਆਂ 'ਚੋਂ ਮੌਜੂਦਾ ਸਮੇਂ ਸਿਰਫ਼ ਇਕ ਹੀ ਡਿਊਢੀ ਬਾਕੀ ਬਚੀ ਰਹਿ ਗਈ ਹੈ | ਜਿਸ ਦੀ ਹੋਂਦ ਤੇ ਇਤਿਹਾਸਕ ਮਹੱਤਤਾ ਸੈਲਾਨੀਆਂ, ਸਥਾਨਕ ...

ਪੂਰੀ ਖ਼ਬਰ »

ਭੋਗ 'ਤੇ ਵਿਸ਼ੇਸ਼

ਸੰਤ ਸਤਨਾਮ ਸਿੰਘ (ਕਿਸ਼ਨਗੜ੍ਹ)

ਜਲੰਧਰ-ਸ਼ਾਸਤਰੀ ਸੰਗੀਤ ਦੇ ਮਹਾਨ ਗਾਇਕ ਹੋਣ ਦੇ ਨਾਲ-ਨਾਲ ਸੰਤ ਸਤਨਾਮ ਸਿੰਘ ਗੁਰਬਾਣੀ ਨੂੰ ਸ਼ੁੱਧ ਰਾਗਾਂ 'ਚ ਗਾਉਣ ਵਾਲੇ ਮਹਾਨ ਗੁਣੀਜਨ ਸਨ | ਉਨ੍ਹਾਂ ਦਾ ਜਨਮ ਪਿਤਾ ਮਾਸਟਰ ਜੀਤ ਰਾਮ ਦੇ ਘਰ ਪਿੰਡ ਚਮਿਆਰੀ ਨੇੜੇ ਭੋਗਪੁਰ ਜ਼ਿਲ੍ਹਾ ਜਲੰਧਰ ਵਿਖੇ ਹੋਇਆ | ਉਨ੍ਹਾਂ ...

ਪੂਰੀ ਖ਼ਬਰ »

ਸਰੀਰਕ ਸ਼ੋਸ਼ਣ ਦੇ ਦੋਸ਼ ਲੱਗਣ ਤੋਂ ਬਾਅਦ ਮੁਕੇਸ਼ ਛਾਬੜਾ ਨੂੰ ਕੀਤਾ ਫ਼ਿਲਮ ਤੋਂ ਬਾਹਰ

ਮੁੰਬਈ, 19 ਅਕਤੂਬਰ (ਏਜੰਸੀਆਂ)-ਮੁਕੇਸ਼ ਛਾਬੜਾ ਫ਼ਿਲਮ ਇੰਡਸਟਰੀ ਦੇ ਉੱਘੇ ਕਾਸਟਿੰਗ ਡਾਇਰੈਕਟਰ ਹਨ ਅਤੇ ਕਈ ਸਾਲਾਂ ਤੋਂ ਫ਼ਿਲਮਾਂ ਦੇ ਕਿਰਦਾਰ ਚੁਣਨ ਤੋਂ ਬਾਅਦ ਅੱਜਕੱਲ੍ਹ ਆਪਣੀ ਫ਼ਿਲਮ 'ਕਿਜੀ ਅਤੇ ਮੈਨੀ' ਦੇ ਨਿਰਦੇਸ਼ਨ 'ਚ ਲੱਗੇ ਸਨ ਪਰ ਸਰੀਰਕ ਸ਼ੋਸ਼ਣ ਦੇ ...

ਪੂਰੀ ਖ਼ਬਰ »

ਵਿੱਤੀ ਸੰਕਟ ਦਾ ਸਾਹਮਣਾ ਕਰ ਰਹੀਆਂ ਨਿਗਮਾਂ ਨੂੰ ਮਿਲੇਗੀ ਰਾਹਤ

ਜਲੰਧਰ, 19 ਅਕਤੂਬਰ (ਸ਼ਿਵ ਸ਼ਰਮਾ)-ਲੰਬੇ ਸਮੇਂ ਤੋਂ ਵਿੱਤੀ ਸੰਕਟ ਦਾ ਸਾਹਮਣਾ ਕਰ ਰਹੀਆਂ ਨਗਰ ਨਿਗਮ ਕਮੇਟੀਆਂ ਨੂੰ ਹੁਣ ਰਾਹਤ ਮਿਲਣ ਦੀ ਸੰਭਾਵਨਾ ਹੈ ਕਿਉਂਕਿ ਅਣ-ਅਧਿਕਾਰਤ ਕਾਲੋਨੀਆਂ ਅਤੇ ਪਲਾਟਾਂ ਨੂੰ ਰੈਗੂਲਰਾਈਜ਼ ਕਰਨ ਦੀ ਆਈ ਨੀਤੀ ਦੀ ਜਾਇਦਾਦ ਬਾਜ਼ਾਰ ਵਿਚ ...

ਪੂਰੀ ਖ਼ਬਰ »

ਮਿੱਟੀ ਦੇ ਬਣੇ ਦੀਵੇ ਕਰਨਗੇ ਚੀਨੀ ਦੀ ਲੜੀਆਂ ਦੀ ਰੌਸ਼ਨੀ ਨੂੰ ਫਿੱਕਾ

ਅੰਮਿ੍ਤਸਰ, 19 ਅਕਤੂਬਰ (ਸੁਰਿੰਦਰ ਕੋਛੜ)-ਭਾਰਤੀ ਬਾਜ਼ਾਰ 'ਚ ਧਾਕ ਜਮਾ ਚੁੱਕੀਆਂ ਚਾਈਨਾ ਦੀਆਂ ਬਣੀਆਂ ਲੜੀਆਂ, ਮਿੱਟੀ ਦੇ ਬਣੇ ਦੀਵਿਆਂ ਦੀ ਵਿਕਰੀ 'ਤੇ ਆਪਣਾ ਅਸਰ ਨਹੀਂ ਵਿਖਾ ਪਾ ਰਹੀਆਂ | ਇਸ ਦੇ ਇਲਾਵਾ ਪੰਜਾਬ ਤੋਂ ਬਾਹਰ ਦੂਸਰੇ ਸੂਬਿਆਂ 'ਚ ਮਸ਼ੀਨਾਂ ਨਾਲ ਤਿਆਰ ...

ਪੂਰੀ ਖ਼ਬਰ »

ਪੁਲਿਸ ਦਾ ਤਸ਼ਦੱਦ-ਹਿਰਾਸਤ 'ਚ ਲਏ ਵਿਅਕਤੀ ਦੀ ਕੁੱਟ-ਕੁੱਟ ਕੇ ਤੋੜੀ ਰੀੜ੍ਹ ਦੀ ਹੱਡੀ

ਭਿੱਖੀਵਿੰਡ, 19 ਅਕਤੂਬਰ (ਸੁਰਜੀਤ ਬੌਬੀ)-ਪੁਲਿਸ ਥਾਣਾ ਕੱਚਾ ਪੱਕਾ ਦੀ ਪੁਲਿਸ 'ਤੇ ਪਿੰਡ ਲਖਣਾ ਦੀ ਦਵਿੰਦਰ ਕੌਰ ਨੇ ਉਸ ਦੇ ਪਤੀ ਤਰਸੇਮ ਸਿੰਘ ਨੂੰ ਪੁਲਿਸ ਹਿਰਾਸਤ ਵਿਚ ਬੁਰੀ ਤਰ੍ਹਾਂ ਕੁੱਟ-ਕੁੱਟ ਕੇ ਰੀੜ੍ਹ ਦੀ ਹੱਡੀ ਤੋੜਨ ਦਾ ਦੋਸ਼ ਲਗਾਉਂਦਿਆਂ ਸਰਕਾਰ ਪਾਸੋਂ ...

ਪੂਰੀ ਖ਼ਬਰ »

ਦੁਸਹਿਰਾ ਕਮੇਟੀ ਅਤੇ ਮੁੱਖ ਮਹਿਮਾਨ 'ਤੇ ਦਰਜ ਹੋਵੇ ਹੱਤਿਆ ਦਾ ਪਰਚਾ-ਮਲਿਕ

ਅੰਮਿ੍ਤਸਰ, 19 ਅਕਤੂਬਰ (ਹਰਮਿੰਦਰ ਸਿੰਘ)¸ਅੰਮਿ੍ਤਸਰ ਦੇ ਜੋੜਾ ਫ਼ਾਟਕ ਵਿਖੇ ਦੁਸਹਿਰੇ ਮੌਕੇ ਵਾਪਰੇ ਰੇਲ ਹਾਦਸੇ 'ਚ ਹੋਏ ਭਾਰੀ ਜਾਨੀ ਨੁਕਸਾਨ 'ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਰਾਜ ਸਭਾ ਮੈਂਬਰ ਅਤੇ ਪੰਜਾਬ ਭਾਜਪਾ ਦੇ ਪ੍ਰਧਾਨ ਸ੍ਰੀ ਸ਼ਵੇਤ ਮਲਿਕ ਨੇ ਇਸ ਘਟਨਾ ਲਈ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX