ਤਾਜਾ ਖ਼ਬਰਾਂ


ਬਜਟ ਪਾਸ ਕਰਨ ਲਈ ਅਕਾਲੀ-ਭਾਜਪਾ ਨੂੰ ਥਾਣੇ 'ਚ ਡੱਕ ਕੇ ਰੱਖਿਆ ਗਿਆ - ਮਜੀਠੀਆ
. . .  19 minutes ago
ਚੰਡੀਗੜ੍ਹ, 28 ਫਰਵਰੀ - ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਲੀਡਰ ਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਮੀਡੀਆ ਨਾਲ ਗੱਲ ਕਰਦੇ ਹੋਏ ਕਿਹਾ ਕਿ ਪੰਜਾਬ ਵਿਧਾਨ ਸਭਾ ਵਿਚ ਇਕ ਪਾਸੜ ਬਜਟ ਪਾਸ ਕਰਨ ਲਈ ਅਕਾਲੀ ਭਾਜਪਾ ਵਿਧਾਇਕਾਂ ਨੂੰ ਥਾਣੇ ਡੱਕੀ...
ਦਿੱਲੀ ਦੇ ਹਿੰਸਾ ਪ੍ਰਭਾਵਿਤ ਇਲਾਕੇ ਵਿਚ ਸਿੱਖਾਂ ਨੇ ਵੰਡਿਆ ਲੰਗਰ
. . .  40 minutes ago
ਨਵੀਂ ਦਿੱਲੀ, 28 ਫਰਵਰੀ - ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਵੱਲੋਂ ਉੱਤਰ ਪੂਰਬੀ ਦਿੱਲੀ ਦੇ ਹਿੰਸਾ ਪ੍ਰਭਾਵਿਤ ਇਲਾਕਾ ਸ਼ਿਵ ਵਿਹਾਰ ਵਿਖੇ ਹਿੰਸਾ ਪ੍ਰਭਾਵਿਤ ਲੋਕਾਂ ਨੂੰ ਲੰਗਰ...
ਰੋਜ਼ੀ ਰੋਟੀ ਲਈ ਗਏ ਠੱਠੀ ਭਾਈ ਵਾਸੀ ਦੀ ਕੁਵੈਤ 'ਚ ਭੇਦ ਭਰੀ ਹਾਲਤ 'ਚ ਮੌਤ
. . .  53 minutes ago
ਠੱਠੀ ਭਾਈ/ਬਾਘਾ ਪੁਰਾਣਾ, 28 ਫਰਵਰੀ (ਜਗਰੂਪ ਸਿੰਘ ਮਠਾੜੂ) - ਪਰਦੇਸਾਂ ਵਿਚ ਰੋਜ਼ੀ ਰੋਟੀ ਕਮਾਉਣ ਗਏ ਮੋਗਾ ਜ਼ਿਲ੍ਹੇ ਦੇ ਬਲਾਕ ਬਾਘਾ ਪੁਰਾਣਾ ਦੇ ਥਾਣਾ ਸਮਾਲਸਰ ਅਧੀਨ ਪੈਂਦੇ ਪਿੰਡ ਠੱਠੀ ਭਾਈ ਦੇ ਵਾਸੀ ਸ਼ਿੰਦਰਪਾਲ ਸਿੰਘ ਦੀ ਕੁਵੈਤ ਵਿਖੇ ਭੇਦਭਰੀ ਹਾਲਤ 'ਚ ਮੌਤ ਹੋਣ...
ਨੌਜਵਾਨ ਦੀ ਨਸ਼ਿਆਂ ਨਾਲ ਹੋਈ ਮੌਤ
. . .  about 1 hour ago
ਝਬਾਲ, 28 ਫਰਵਰੀ (ਸਰਬਜੀਤ ਸਿੰਘ, ਸੁਖਦੇਵ ਸਿੰਘ) - ਆਏ ਦਿਨ ਇਲਾਕੇ 'ਚ ਵਧਦੇ ਜਾ ਰਹੇ ਨਸ਼ਿਆਂ ਦਾ ਰੁਝਾਨ ਰੁਕਣ ਦਾ ਨਾਂ ਨਹੀ ਲੈ ਰਿਹਾ। ਜਿਸ ਕਰਕੇ ਨਸ਼ਿਆਂ ਦੀ ਪੱਕੜ 'ਚ ਆਏ ਅੱਜ ਫਿਰ ਇੱਕ ਨੌਜਵਾਨ ਸੰਦੀਪ ਸਿੰਘ...
ਆਵਾਰਾ ਪਸ਼ੂਆਂ ਦੀ ਸਮੱਸਿਆ ਪੰਜਾਬ ਸਰਕਾਰ ਦੇ ਏਜੰਡੇ 'ਤੇ ਹੀ ਨਹੀਂ - ਭਾਰਤੀ ਕਿਸਾਨ ਯੂਨੀਅਨ
. . .  about 1 hour ago
ਨਾਭਾ, 28 ਫਰਵਰੀ (ਕਰਮਜੀਤ ਸਿੰਘ) - ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਸੂਬਾ ਜਨਰਲ ਸਕੱਤਰ ਉਂਕਾਰ ਸਿੰਘ ਅਗੌਲ ਅਤੇ ਸਕੱਤਰ ਘੁੰਮਣ ਸਿੰਘ ਰਾਜਗੜ੍ਹ ਨੇ ਪੰਜਾਬ ਦੇ ਰਾਜ ਨੇਤਾਵਾਂ 'ਤੇ ਗੰਭੀਰ ਦੋਸ਼ ਲਗਾਉਂਦੇ ਹੋਏ ਕਿਹਾ ਕਿ ਆਵਾਰਾ ਪਸ਼ੂਆਂ ਦੀ ਸਮੱਸਿਆ ਦਾ...
ਬੋਰਡ ਪ੍ਰੀਖਿਆ ਕੇਂਦਰਾਂ ਨੂੰ ਦਿੱਲੀ ਪੁਲਿਸ ਉਚਿੱਤ ਸੁਰੱਖਿਆ ਮੁਹੱਈਆ ਕਰਵਾਏ - ਹਾਈਕੋਰਟ
. . .  about 1 hour ago
ਨਵੀਂ ਦਿੱਲੀ, 28 ਫਰਵਰੀ - ਦਿੱਲੀ ਹਾਈਕੋਰਟ ਨੇ ਦਿੱਲੀ ਪੁਲਿਸ ਨੂੰ ਹਿੰਸਾ ਪ੍ਰਭਾਵਿਤ ਉੱਤਰੀ-ਪੂਰਬੀ ਇਲਾਕੇ ਵਿਚ ਬੋਰਡ ਪ੍ਰੀਖਿਆ ਕੇਂਦਰਾਂ ਨੂੰ ਉਚਿੱਤ ਸੁਰੱਖਿਆ ਮੁਹੱਈਆ ਕਰਵਾਉਣ ਦੇ ਨਿਰਦੇਸ਼ ਦਿੱਤੇ ਹਨ। ਹਾਈਕੋਰਟ ਨੇ ਇਹ ਵੀ ਨਿਰਦੇਸ਼ ਦਿੱਤੇ ਹਨ ਕਿ ਪ੍ਰੀਖਿਆ ਕੇਂਦਰਾਂ ਨੂੰ ਸਾਫ਼ ਸੁਥਰਾ ਕੀਤਾ ਜਾਵੇ ਤੇ ਪੁਲਿਸ ਇਹ ਸੁਨਿਸ਼ਚਿਤ ਕਰੇ ਕਿ ਸੁਰੱਖਿਆ 'ਚ ਕੋਈ ਕੁਤਾਹੀ ਨਾ ਵਰਤੀ ਜਾਵੇ।
ਨਿਰਮਾਣ ਅਧੀਨ ਇਮਾਰਤ ਦੀ ਛੱਤ 'ਤੇ ਲੱਗੀ ਅੱਗ
. . .  about 1 hour ago
ਮੁੰਬਈ, 28 ਫਰਵਰੀ - ਮਹਾਰਾਸ਼ਟਰ ਦੇ ਨਾਓਪੜਾ ਵਿਖੇ ਇੱਕ ਨਿਰਮਾਣ ਅਧੀਨ ਇਮਾਰਤ ਦੀ ਛੱਤ 'ਤੇ ਅੱਗ ਲੱਗ ਗਈ। ਇਸ ਦਾ ਪਤਾ ਲੱਗਣ ਤੋਂ ਬਾਅਦ ਅੱਗ ਬੁਝਾਊ ਦਸਤੇ ਦੀ ਟੀਮ ਨੇ ਮੌਕੇ 'ਤੇ ਪਹੁੰਚ ਕੇ ਅੱਗ ਉੱਪਰ ਕਾਬੂ ਪਾਉਣ...
11 ਕਿੱਲੋ ਹੈਰੋਇਨ ਸਮੇਤ ਦੋ ਨਸ਼ਾ ਤਸਕਰ ਗ੍ਰਿਫ਼ਤਾਰ
. . .  about 1 hour ago
ਜਲੰਧਰ, 28 ਫਰਵਰੀ(ਅ.ਬ)- ਜ਼ਿਲ੍ਹਾ ਜਲੰਧਰ ਦਿਹਾਤੀ ਦੇ ਥਾਣਾ ਫਿਲੌਰ ਦੀ ਪੁਲਿਸ ਨੇ ਨਾਕੇ ਦੌਰਾਨ ਦੁਆਬਾ ਇਲਾਕੇ ਦੇ ਏਰੀਏ 'ਚ 2 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ...
ਰੈਗੂਲੇਟਰੀ ਕਰਦੀ ਹੈ ਬਿਜਲੀ ਦੀਆਂ ਕੀਮਤਾਂ ਘਟਾਉਣ-ਵਧਾਉਣ ਦਾ ਫ਼ੈਸਲਾ - ਮਨਪ੍ਰੀਤ ਬਾਦਲ
. . .  about 2 hours ago
ਚੰਡੀਗੜ੍ਹ, 28 ਫਰਵਰੀ (ਸੁਰਿੰਦਰਪਾਲ ਸਿੰਘ) - ਪੰਜਾਬ ਦਾ ਬਜਟ ਪੇਸ਼ ਕਰਨ ਤੋਂ ਬਾਅਦ ਪੱਤਰਕਾਰ ਵਾਰਤਾ ਦੌਰਾਨ ਪੱਤਰਕਾਰਾਂ ਵੱਲੋਂ ਬਿਜਲੀ ਵਿਭਾਗ ਦੇ ਫ਼ਾਇਦੇ ਵਿਚ ਹੋਣ ਦੇ ਬਾਵਜੂਦ ਬਿਜਲੀ ਦੀਆਂ ਕੀਮਤਾਂ ਵਧਾਏ ਜਾਣ ਸਬੰਧੀ...
ਇਮਾਰਤ ਦੀ ਦੀਵਾਰ ਡਿੱਗਣ ਕਾਰਨ ਇੱਕ ਨੌਜਵਾਨ ਜ਼ਖਮੀ
. . .  about 1 hour ago
ਅੰਮ੍ਰਿਤਸਰ, 28 ਫਰਵਰੀ (ਰਾਜੇਸ਼ ਕੁਮਾਰ ਸੰਧੂ)- ਅੰਮ੍ਰਿਤਸਰ ਦੇ ਹਾਲ ਗੇਟ ਦੇ ਕੋਤਵਾਲੀ ਨਜ਼ਦੀਕ ਮੇਨ ਬਾਜ਼ਾਰ ਵਿਕੇ ਉਸ ਵੇਲੇ ਇੱਕ ਵੱਡਾ ਹਾਦਸਾ ਵਾਪਰ ਗਿਆ ਜਦੋਂ ਇੱਕ ਇਮਾਰਤ ਦੀ...
ਸੜਕ ਹਾਦਸੇ 'ਚ ਦੋ ਟੈਂਪੂ ਸਵਾਰਾਂ ਦੀ ਮੌਤ
. . .  about 2 hours ago
ਅਬੋਹਰ 28 ਫਰਵਰੀ(ਕੁਲਦੀਪ ਸਿੰਘ ਸੰਧੂ)- ਅਬੋਹਰ ਮਲੋਟ ਰੋਡ ਤੇ ਬੱਲੂਆਣਾ ਕਸਬੇ ਦੇ ਲਾਗੇ ਅੱਜ ਰੋਡਵੇਜ਼ ਦੀ ਬੱਸ ...
ਦਿੱਲੀ ਹਿੰਸਾ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 42
. . .  about 2 hours ago
ਨਵੀਂ ਦਿੱਲੀ, 28 ਫਰਵਰੀ - ਦਿੱਲੀ ਹਿੰਸਾ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 42 ਹੋ ਗਈ...
ਏ.ਐਸ.ਆਈ ਵੱਲੋਂ ਸਰਵਿਸ ਰਾਈਫਲ ਨਾਲ ਗੋਲੀ ਮਾਰ ਕੇ ਖੁਦਕੁਸ਼ੀ
. . .  about 2 hours ago
ਪਠਾਨਕੋਟ, 28 ਫਰਵਰੀ (ਆਸ਼ੀਸ਼ ਸ਼ਰਮਾ)- ਪਠਾਨਕੋਟ ਦੇ ਮਾਡਲ ਟਾਊਨ ਗੁਰੂ ਨਾਨਕ ਪਾਰਕ ਵਿਖੇ ਡਿਊਟੀ 'ਤੇ ਤਾਇਨਾਤ ਪੀ.ਸੀ.ਆਰ ਦੇ ਏ.ਐਸ.ਆਈ ਪਰਮਵੀਰ ਸੈਣੀ ਵੱਲੋਂ ...
ਦਿੱਲੀ ਹਾਈਕੋਰਟ ਵੱਲੋਂ ਸਿਸੋਦੀਆ ਨੂੰ ਨੋਟਿਸ
. . .  about 1 hour ago
ਨਵੀਂ ਦਿੱਲੀ, 28 ਫਰਵਰੀ - ਦਿੱਲੀ ਹਾਈਕੋਰਟ ਨੇ ਉਸ ਪਟੀਸ਼ਨ 'ਤੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਨੋਟਿਸ ਭੇਜਿਆ ਹੈ, ਜਿਸ ਵਿਚ ਸਿਸੋਦੀਆਂ ਉੱਪਰ ਚੋਣ ਹਲਫ਼ਨਾਮੇ ਦੌਰਾਨ ਤੱਥਾਂ ਨੂੰ...
ਬਜਟ ਪੇਸ਼ ਕਰਨ ਤੋਂ ਬਾਅਦ ਖ਼ਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੱਲੋਂ ਮੀਡੀਆ ਨੂੰ ਸੰਬੋਧਨ
. . .  about 3 hours ago
ਦਿੱਲੀ ਦੇ ਹਾਲਾਤਾਂ ਦਾ ਜਾਇਜ਼ਾ ਲੈਣ ਲਈ ਅਕਾਲ ਤਖ਼ਤ ਦੇ ਜਥੇਦਾਰ ਵੱਲੋਂ 6 ਮੈਂਬਰੀ ਸਬ ਕਮੇਟੀ ਦਾ ਗਠਨ
. . .  about 2 hours ago
ਨਾਗਰਿਕਤਾ ਕਾਨੂੰਨ ਖ਼ਿਲਾਫ਼ 14 ਜਥੇਬੰਦੀਆਂ ਵੱਲੋਂ ਸ਼ਾਹਕੋਟ 'ਚ ਵਿਰੋਧ ਪ੍ਰਦਰਸ਼ਨ
. . .  about 3 hours ago
ਸ਼ਾਹਕੋਟ 'ਚ ਇਨਕਲਾਬੀ ਜਥੇਬੰਦੀਆਂ ਵੱਲੋਂ ਸੀ.ਏ.ਏ ਖ਼ਿਲਾਫ਼ ਰੋਸ ਪ੍ਰਦਰਸ਼ਨ
. . .  about 3 hours ago
ਬਾਘਾਪੁਰਾਣਾ ਸ਼ਹਿਰ 'ਚ ਤੀਸਰੇ ਦਿਨ ਵੀ ਲੈਂਡਲਾਈਨ ਸੇਵਾਵਾਂ ਬੰਦ
. . .  about 3 hours ago
ਸਰਕਾਰੀ ਭੋਜ ਮਗਰੋਂ ਖ਼ਜ਼ਾਨਾ ਮੰਤਰੀ ਬਾਦਲ ਮੀਡੀਆ ਨੂੰ ਕਰਨਗੇ ਸੰਬੋਧਨ
. . .  about 3 hours ago
ਪੀੜਤ ਪਰਿਵਾਰਾਂ ਨੂੰ ਮਿਲਣ ਲਈ ਥੋੜ੍ਹੀ ਦੇਰ ਤੱਕ ਸੈਕਟਰ ਤਿੰਨ ਦੇ ਪੁਲਿਸ ਸਟੇਸ਼ਨ 'ਚ ਪਹੁੰਚਣਗੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ
. . .  about 3 hours ago
ਪੁਲਿਸ ਨੇ ਸੈਕਟਰ 3 ਦੇ ਥਾਣੇ 'ਚ ਬੰਦ ਕੀਤੇ ਮਨਪ੍ਰੀਤ ਬਾਦਲ ਦੇ ਘਰ ਦੇ ਬਾਹਰ ਪ੍ਰਦਰਸ਼ਨ ਕਰ ਪਰਿਵਾਰ
. . .  about 3 hours ago
ਵਿਧਾਨ ਸਭਾ ਦੀ ਕਾਰਵਾਈ ਸੋਮਵਾਰ 2 ਵਜੇ ਤੱਕ ਮੁਲਤਵੀ
. . .  about 4 hours ago
ਬਜਟ ਇਜਲਾਸ : ਪੰਜਾਬ ਪੁਲਿਸ ਫੋਰਸ ਦੇ ਆਧੁਨਿਕਰਨ ਦੇ ਲਈ 132 ਕਰੋੜ, ਜੇਲ੍ਹ ਸੁਧਾਰ ਅਤੇ ਸੁਰੱਖਿਆ ਦੇ ਲਈ 25 ਕਰੋੜ ਰੁਪਏ ਰਾਖਵੇਂ
. . .  about 4 hours ago
ਬਜਟ ਇਜਲਾਸ : ਸਮਾਰਟ ਸਿਟੀ ਪ੍ਰੋਗਰਾਮ ਲਈ 810 ਕਰੋੜ ਰਾਖਵੇਂ- ਬਾਦਲ
. . .  about 4 hours ago
ਬਜਟ ਇਜਲਾਸ : ਸੈਰ ਸਪਾਟਾ ਵਿਭਾਗ ਲਈ 447 ਕਰੋੜ ਰੁਪਏ ਰਾਖਵੇਂ- ਬਾਦਲ
. . .  about 4 hours ago
ਸਰਹੱਦੀ ਖੇਤਰ ਲਈ 200 ਅਤੇ ਕੰਢੀ ਖੇਤਰ ਲਈ 100 ਕਰੋੜ ਰਾਖਵੇਂ ਰੱਖੇ ਗਏ- ਮਨਪ੍ਰੀਤ ਬਾਦਲ
. . .  about 4 hours ago
ਹੁਸ਼ਿਆਰਪੁਰ ਅਤੇ ਕਪੂਰਥਲਾ 'ਚ ਨਵੇਂ ਮੈਡੀਕਲ ਕਾਲਜਾਂ ਦੀ ਸਥਾਪਨਾ ਲਈ 10-10 ਦਿੱਤੇ ਜਾਣਗੇ- ਬਾਦਲ
. . .  about 4 hours ago
ਬਜਟ ਇਜਲਾਸ :ਪੇਂਡੂ ਅਤੇ ਪੰਚਾਇਤਾਂ ਦੇ ਵਿਕਾਸ ਅਤੇ ਸੁਧਾਰ ਲਈ ਰੱਖੇ ਗਏ 3830 ਕਰੋੜ ਰੁਪਏ ਰਾਖਵੇਂ- ਬਾਦਲ
. . .  about 4 hours ago
ਮੋਹਾਲੀ ਮੈਡੀਕਲ ਕਾਲਜ 2020-21 ਤੋਂ ਸ਼ੁਰੂ ਹੋਵੇਗਾ, ਜਿਸ ਦੇ ਲਈ 157 ਕਰੋੜ ਰਾਖਵੇਂ ਰੱਖੇ ਗਏ- ਬਾਦਲ
. . .  about 4 hours ago
ਬਜਟ ਇਜਲਾਸ : ਪੰਜਾਬ 'ਚ ਰੱਖਿਆ ਸੇਵਾਵਾਂ ਲਈ 29 ਫ਼ੀਸਦੀ ਇਜ਼ਾਫਾ ਕਰਦੇ ਹੋਏ 127 ਕਰੋੜ ਰੁਪਏ ਰਾਖਵੇਂ- ਬਾਦਲ
. . .  about 4 hours ago
ਤੰਦਰੁਸਤ ਪੰਜਾਬ ਸਿਹਤ ਕੇਂਦਰ 2022 ਤੱਕ ਸਾਰੇ 2950 ਸਬ ਸੈਂਟਰ ਅਪਗ੍ਰੇਡ ਕਰਨ ਦਾ ਉਦੇਸ਼- ਬਾਦਲ
. . .  about 4 hours ago
ਬਜਟ ਇਜਲਾਸ : ਬਜ਼ੁਰਗਾਂ ਦੀ ਸੰਭਾਲ ਲਈ ਬਣਾਇਆ ਜਾਵੇਗਾ ਬੁਢਾਪਾ ਘਰ, ਖ਼ਰਚੇ ਜਾਣਗੇ 5 ਕਰੋੜ- ਬਾਦਲ
. . .  about 4 hours ago
ਪਟਿਆਲਾ 'ਚ ਬਣਾਇਆ ਜਾਵੇਗਾ ਅਤਿ ਆਧੁਨਿਕ ਬੱਸ ਸਟੈਂਡ- ਬਾਦਲ
. . .  about 4 hours ago
ਬਜਟ ਇਜਲਾਸ : 54.50 ਕਿ.ਮੀ ਲੰਬਾ ਸ੍ਰੀ ਗੁਰੂ ਤੇਗ਼ ਬਹਾਦਰ ਮਾਰਗ ਸ੍ਰੀ ਅਨੰਦਪੁਰ ਸਾਹਿਬ ਤੋਂ ਬੰਗਾ ਤੱਕ ਬਣਾਇਆ ਜਾਵੇਗਾ -ਬਾਦਲ
. . .  about 4 hours ago
ਘਾਟੇ 'ਚੋਂ ਉੱਭਰ ਕੇ ਮੁਨਾਫ਼ੇ 'ਚ ਆਇਆ ਪੰਜਾਬ ਦਾ ਬਿਜਲੀ ਬੋਰਡ, ਸਾਲ 2018-19 'ਚ ਦਰਜ ਕੀਤਾ ਗਿਆ 80 ਕਰੋੜ ਰੁਪਏ ਦਾ ਮੁਨਾਫ਼ਾ-ਬਾਦਲ
. . .  about 4 hours ago
ਬੁੱਢਾ ਨਾਲੇ ਦੀ ਸਫ਼ਾਈ ਲਈ 650 ਕਰੋੜ ਰਾਖਵੇਂ- ਮਨਪ੍ਰੀਤ ਬਾਦਲ
. . .  about 4 hours ago
ਸਵੱਛ ਭਾਰਤ ਮਿਸ਼ਨ ਲਈ 103 ਕਰੋੜ ਰੁਪਏ ਰਾਖਵੇਂ- ਬਾਦਲ
. . .  about 4 hours ago
2020-21 'ਚ 5 ਨਵੇਂ ਡਿਗਰੀ ਕਾਲਜ ਖੋਲ੍ਹਣ ਦੇ ਉਦੇਸ਼ ਲਈ 25 ਕਰੋੜ ਰਾਖਵੇਂ- ਬਾਦਲ
. . .  about 4 hours ago
ਪ੍ਰਦੂਸ਼ਣ ਦੀ ਸਮੱਸਿਆ ਨਾਲ ਨਜਿੱਠਣ ਲਈ ਲੁਧਿਆਣਾ ਸ਼ਹਿਰ ਲਈ 104 ਅਤੇ ਅੰਮ੍ਰਿਤਸਰ ਲਈ 76 ਕਰੋੜ ਰੁਪਏ ਰਾਖਵੇਂ- ਮਨਪ੍ਰੀਤ ਬਾਦਲ
. . .  about 4 hours ago
ਬਜਟ ਇਜਲਾਸ : ਇਤਿਹਾਸਿਕ ਸਰਕਾਰ ਕਾਲਜ ਹੁਸ਼ਿਆਰਪੁਰ, ਪਟਿਆਲਾ, ਸੰਗਰੂਰ, ਮਲੇਰਕੋਟਲਾ ਤੇ ਅੰਮ੍ਰਿਤਸਰ 'ਚ ਬੁਨਿਆਦੀ ਢਾਂਚੇ ਲਈ 5 ਕਰੋੜ ਰਾਖਵੇਂ- ਬਾਦਲ
. . .  about 4 hours ago
ਸਮਾਰਟ ਸਿਟੀ ਪ੍ਰੋਗਰਾਮ ਲਈ 810 ਕਰੋੜ ਰੁਪਏ ਰਾਖਵੇਂ- ਬਾਦਲ
. . .  about 4 hours ago
19 ਸਰਕਾਰੀ ਅਤੇ 1 ਗ਼ੈਰ ਸਰਕਾਰੀ ਆਈ. ਟੀ. ਆਈ. ਨੂੰ ਕੀਤਾ ਜਾਵੇਗਾ ਅਪਗ੍ਰੇਡ- ਬਾਦਲ
. . .  about 4 hours ago
ਬਜਟ ਇਜਲਾਸ : 35 ਕਰੋੜ ਆਈ.ਟੀ.ਆਈ ਸੈਂਟਰ ਲਈ ਰਾਖਵੇਂ- ਬਾਦਲ
. . .  about 4 hours ago
ਵਿਦਿਆਰਥੀਆਂ ਨੂੰ ਸਕੂਲਾਂ ਤੱਕ ਮੁਫ਼ਤ ਪਹੁੰਚਾਉਣ ਲਈ 10 ਕਰੋੜ ਰੁਪਏ ਰਾਖਵੇਂ- ਮਨਪ੍ਰੀਤ ਬਾਦਲ
. . .  about 4 hours ago
ਬਜਟ ਇਜਲਾਸ : 19 ਨਵੇਂ ਆਈ.ਟੀ.ਆਈ ਸੈਂਟਰ ਬਣਾਏ ਜਾਣਗੇ- ਬਾਦਲ
. . .  about 4 hours ago
ਪੰਜਾਬ ਸਰਕਾਰ ਨੇ 12ਵੀਂ ਤੱਕ ਸਾਰੇ ਬੱਚਿਆਂ ਦੀ ਸਿੱਖਿਆ ਮੁਫ਼ਤ ਕਰਨ ਦਾ ਕੀਤਾ ਐਲਾਨ
. . .  about 4 hours ago
ਜਲੰਧਰ ਜ਼ਿਲ੍ਹੇ ਦੇ ਪਿੰਡ ਬੱਲਾਂ ਤੱਕ ਪਹੁੰਚਣ ਲਈ ਸੜਕ ਅਤੇ ਆਲੇ-ਦੁਆਲੇ ਦੇ ਨਵੀਨੀਕਰਨ ਲਈ 5 ਕਰੋੜ ਰੁਪਏ ਰਾਖਵੇਂ- ਵਿੱਤ ਮੰਤਰੀ ਬਾਦਲ
. . .  about 4 hours ago
ਸਮਾਰਟ ਵਿਲੇਜ ਸਕੀਮ ਲਈ ਪਹਿਲਾਂ ਤੋਂ ਚੱਲ ਰਹੇ ਅਤੇ ਇਸ ਸਾਲ ਕੀਤੇ ਜਾਣ ਵਾਲੇ 20,440 ਕੰਮ ਲਈ 600 ਕਰੋੜ ਰੁਪਏ ਦੀ ਲੋੜ ਪਈ ਤਾਂ ਵਧਾਇਆ ਵੀ ਜਾ ਸਕਦਾ ਹੈ- ਬਾਦਲ
. . .  about 4 hours ago
ਬਜਟ ਇਜਲਾਸ : ਕਿਸਾਨਾਂ ਨੂੰ ਮੁਫ਼ਤ ਬਿਜਲੀ ਦੇ ਲਈ 8275 ਕਰੋੜ ਰੁਪਏ ਰਾਖਵੇਂ- ਬਾਦਲ
. . .  about 4 hours ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 4 ਕੱਤਕ ਸੰਮਤ 550

ਬਰਨਾਲਾ

ਜ਼ਿਲ੍ਹਾ ਬਰਨਾਲਾ ਵਿਚ ਵੱਖ-ਵੱਖ ਥਾਵਾਂ 'ਤੇ ਦੁਸਹਿਰੇ ਦਾ ਤਿਉਹਾਰ ਮਨਾਇਆ

ਮਹਿਲ ਕਲਾਂ, 19 ਅਕਤੂਬਰ (ਅਵਤਾਰ ਸਿੰਘ ਅਣਖੀ)-ਬਦੀ ਉੱਪਰ ਨੇਕੀ ਦੀ ਜਿੱਤ ਦਾ ਪ੍ਰਤੀਕ ਦੁਸਹਿਰੇ ਦਾ ਤਿਉਹਾਰ ਮਹਿਲ ਕਲਾਂ ਵਿਖੇ ਦੁਸਹਿਰਾ ਕਮੇਟੀ ਵੱਲੋਂ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਧੂਮ-ਧਾਮ ਨਾਲ ਮਨਾਇਆ ਗਿਆ | ਇਸ ਮੌਕੇ ਮੁੱਖ ਮਹਿਮਾਨ ਵਜੋਂ ਪੁੱਜੇ ਹਲਕਾ ਵਿਧਾਇਕ ਕੁਲਵੰਤ ਸਿੰਘ ਪੰਡੋਰੀ, ਸੀਨੀਅਰ ਕਾਂਗਰਸੀ ਆਗੂ ਸਾਬਕਾ ਵਿਧਾਇਕ ਮਹੇਸ਼ਇੰਦਰ ਸਿੰਘ ਨਿਹਾਲ ਸਿੰਘ ਵਾਲਾ, ਐਸ.ਓ.ਹਰਜਿੰਦਰ ਸਿੰਘ ਆਂਡਲੂ, ਸਰਬਜੀਤ ਸਿੰਘ ਸਰਬੀ ਆੜ੍ਹਤੀਏ, ਸਾਬਕਾ ਉਪ ਚੇਅਰਮੈਨ ਰੂਬਲ ਗਿੱਲ ਕੈਨੇਡਾ, ਭਾਕਿਯੂ ਲੱਖੋਵਾਲ ਦੇ ਜ਼ਿਲ੍ਹਾ ਪ੍ਰਧਾਨ ਜਗਸੀਰ ਸਿੰਘ ਛੀਨੀਵਾਲ, ਰਿੰਕਾ ਕੁਤਬਾ ਬਾਹਮਣੀਆਂ, ਐਡਵੋਕੇਟ ਸਿਮਰਨਜੀਤ ਕੌਰ ਪੁਰਬਾ ਨੇ ਦੁਸਹਿਰੇ ਦੇ ਪਵਿੱਤਰ ਤਿਉਹਾਰ ਦੀ ਸਮੂਹ ਸੰਗਤਾਂ ਨੂੰ ਲੱਖ-ਲੱਖ ਵਧਾਈ ਦਿੰਦਿਆਂ ਕਿਹਾ ਕਿ ਅੱਜ ਦੇ ਸਮੇਂ 'ਚ ਬਦੀ ਉੱਪਰ ਨੇਕੀ ਦੀ ਜਿੱਤ ਅਸਲ ਅਰਥਾਂ ਤਾਂ ਹੀ ਹੋਵੇਗੀ ਜੇਕਰ ਅਸੀਂ ਸਮਾਜਿਕ ਬੁਰਾਈਆਂ ਵਿਰੁੱਧ ਲਾਮਬੰਦ ਹੋ ਕੇ ਇਨ੍ਹਾਂ ਦੇ ਖ਼ਾਤਮੇ ਲਈ ਲੜਾਂਗੇ | ਉਨ੍ਹਾਂ ਕਿਹਾ ਕਿ ਅਜਿਹੇ ਤਿਉਹਾਰ ਸਾਡੀ ਆਪਸੀ ਭਾਈਚਾਰਕ ਸਾਂਝ ਨੂੰ ਹੋਰ ਵਧੇਰੇ ਮਜ਼ਬੂਤ ਕਰਦੇ ਹਨ | ਦੁਸਹਿਰਾ ਕਮੇਟੀ ਦੇ ਚੇਅਰਮੈਨ ਹਰਬੰਸ ਲਾਲ ਬਾਂਸਲ, ਗੁਰਸੇਵਕ ਸਿੰਘ ਸਹੋਤਾ, ਲਕਸ਼ਦੀਪ ਗਿੱਲ ਨੇ ਵੱਖ-ਵੱਖ ਸ਼ਖ਼ਸੀਅਤਾਂ ਨੂੰ ਜੀ ਆਇਆਂ ਆਖਦਿਆਂ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ | ਇਸ ਸਮੇਂ ਆੜ੍ਹਤੀਏ ਰਾਕੇਸ਼ ਪਾਲ ਪਾਲੀ, ਗਗਨਦੀਪ ਬਾਂਸਲ, ਹਰਵਿੰਦਰ ਕੁਮਾਰ ਜਿੰਦਲ, ਸਰਬਜੀਤ ਸਿੰਘ ਖੜਕੇ ਕੇ, ਕੁਲਵਿੰਦਰ ਸਿੰਘ ਬਿੱਟੂ, ਸਮਾਜਸੇਵੀ ਮੰਗਤ ਸਿੰਘ ਸਿੱਧੂ, ਸੁਭਾਸ਼ ਸ਼ਰਮਾ ਆੜ੍ਹਤੀਏ, ਜਸਵਿੰਦਰ ਸਿੰਘ ਮਾਂਗਟ, ਸੰਮਤੀ ਮੈਂਬਰ ਬੱਗਾ ਸਿੰਘ ਮਹਿਲ ਕਲਾਂ, ਮਾਨ ਦਲ ਦੇ ਆਗੂ ਜਗਰਾਜ ਸਿੰਘ ਮੂੰਮ, ਨੰਬਰਦਾਰ ਬਲਵੀਰ ਸਿੰਘ ਮਹਿਲ ਖ਼ੁਰਦ, ਰਮਨਦੀਪ ਸਿੰਘ ਠੁੱਲੀਵਾਲ, ਮਾ: ਜਗਜੀਤ ਸਿੰਘ ਮਾਹਲ, ਸੁਖਦੇਵ ਸਿੰਘ ਘੋਟੀ, ਰਾਜ ਸਿੰਘ ਭਾਂਬੜ, ਮਾ: ਦਲਬਾਰਾ ਸਿੰਘ, ਬਲੌਰ ਸਿੰਘ ਕਲੇਰ, ਡਾ. ਮਿੱਠੂ ਮੁਹੰਮਦ, ਗੁਰਪ੍ਰੀਤ ਸਿੰਘ ਸਹੋਤਾ, ਪ੍ਰਦੀਪ ਕੁਮਾਰ, ਡਾ. ਜਰਨੈਲ ਸਿੰਘ ਸਹੌਰ, ਬਲਦੇਵ ਸਿੰਘ ਗਾਗੇਵਾਲ, ਅਸ਼ੋਕ ਕੁਮਾਰ ਅਗਰਵਾਲ, ਲੱਕੀ ਪਾਸੀ, ਸੋਨੀ ਮਾਂਗਟ, ਤੇਜਿੰਦਰਦੇਵ ਸਿੰਘ ਮਿੰਟੂ ਆਦਿ ਹਾਜ਼ਰ ਸਨ | ਇਸ ਮੌਕੇ ਇਸ ਸਮੇਂ ਸੁੰਦਰ ਝਾਕੀਆਂ ਕੱਢਣ ਤੋਂ ਇਲਾਵਾ ਸਭਿਆਚਾਰਕ ਪ੍ਰੋਗਰਾਮ ਦਾ ਆਯੋਜਨ ਵੀ ਕੀਤਾ ਗਿਆ | ਸ਼ਾਮ ਸਾਢੇ 6 ਵਜੇ ਰਾਵਣ ਦੇ ਬੁੱਤ ਨੂੰ ਵਿਧਾਇਕ ਕੁਲਵੰਤ ਸਿੰਘ ਪੰਡੋਰੀ, ਸੀਨੀਅਰ ਕਾਂਗਰਸੀ ਆਗੂ ਮਹੇਸ਼ਇੰਦਰ ਸਿੰਘ ਨਿਹਾਲ ਸਿੰਘ ਵਾਲਾ ਵਲੋਂ ਅਗਨ ਭੇਟ ਕੀਤਾ ਗਿਆ |
ਤਪਾ ਮੰਡੀ, (ਪ੍ਰਵੀਨ ਗਰਗ, ਵਿਜੇ ਸ਼ਰਮਾ)-ਸਥਾਨਕ ਰਾਮ ਲੀਲਾ ਮੈਦਾਨ 'ਚ ਆਜ਼ਾਦ ਕਲਚਰਲ ਐਾਡ ਰਾਮ ਲੀਲਾ ਦੁਸਹਿਰਾ ਕਮੇਟੀ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਦਸਹਿਰੇ ਦਾ ਤਿਉਹਾਰ ਬੜੇ ਹੀ ਉਤਸ਼ਾਹ ਅਤੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ ¢ ਦੁਸਹਿਰੇ ਦੇ ਤਿਉਹਾਰ ਮੌਕੇ ਮੁੱਖ ਮਹਿਮਾਨ ਵਜੋਂ ਪਹੁੰਚੇ ਸ੍ਰੀ ਮਹਾਦੇਵ ਕਾਂਵੜ ਸੰਘ ਪੰਜਾਬ ਦੇ ਪ੍ਰਧਾਨ ਤਰਲੋਚਨ ਬਾਂਸਲ ਦਾ ਕਲੱਬ ਪ੍ਰਧਾਨ ਨਾਜ਼ ਸਿੰਗਲਾ ਅਤੇ ਸਮੂਹ ਕਲੱਬ ਮੈਂਬਰਾਂ ਨੇ ਭਰਵਾਂ ਸਵਾਗਤ ਕੀਤਾ ਅਤੇ ਦੁਸਹਿਰੇ ਦੇ ਮੇਲੇ ਦਾ ਉਦਘਾਟਨ ਸ੍ਰੀ ਬਾਂਸਲ ਨੇ ਪਟਾਕੇ ਚਲਾ ਕੇ ਕੀਤਾ ¢ ਇਸ ਮੌਕੇ ਕਲੱਬ ਵਲੋਂ ਉਚੇਚੇ ਤੌਰ 'ਤੇ ਤਿਆਰ ਕਰਵਾਏ ਗਏ ਰਾਵਣ, ਕੁੰਭਕਰਨ ਅਤੇ ਮੇਘਨਾਥ ਦੇ ਵਿਸ਼ਾਲ ਪੁਤਲੇ ਵੇਖਣ ਲਈ ਸ਼ਹਿਰ ਤੋਂ ਇਲਾਵਾ ਆਲੇ ਦੁਆਲੇ ਦੇ ਪਿੰਡਾਂ 
ਦੇ ਲੋਕ ਵੀ ਵੱਡੀ ਗਿਣਤੀ ਵਿਚ ਨਜ਼ਰ ਆਏ ¢ਇਸ ਮੌਕੇ ਕਲੱਬ ਦੇ ਸਮੂਹ ਮੈਂਬਰਾਂ ਦਾ ਸਨਮਾਨ ਕਰਨ ਤੋਂ ਬਾਅਦ ਕਲੱਬ ਪ੍ਰਧਾਨ ਨਾਜ਼ ਸਿੰਗਲਾ ਤੇ ਸਮੂਹ ਮੈਂਬਰਾਂ ਨੇ ਸ੍ਰੀ ਬਾਂਸਲ ਨੂੰ ਧਾਰਮਿਕ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਅਤੇ ਸ੍ਰੀ ਬਾਂਸਲ ਨੇ ਰਾਵਣ ਕੁੰਭਕਰਨ ਅਤੇ ਮੇਘਨਾਥ ਦੇ ਪੁਤਲਿਆਂ ਨੂੰ ਅਗਨੀ ਭੇਟ ਕੀਤੀ ¢ ਅਮਨ ਅਮਾਨ ਦੀ ਸਥਿਤੀ ਬਹਾਲ ਰੱਖਣ ਲਈ ਡੀ.ਐਸ.ਪੀ ਤਪਾ ਤੇਜਿੰਦਰ ਸਿੰਘ ਧਾਲੀਵਾਲ, ਇੰਸਪੈਕਟਰ ਗੁਰਪ੍ਰਤਾਪ ਸਿੰਘ, ਸਿਟੀ ਇੰਚਾਰਜ ਸਰਬਜੀਤ ਸਿੰਘ, ਸਬ ਇੰਸਪੈਕਟਰ ਮੈਡਮ ਅਮਨਦੀਪ ਕੌਰ ਦੀ ਅਗਵਾਈ ਵਿਚ ਭਾਰੀ ਸੁਰੱਖਿਆ ਪ੍ਰਬੰਧ ਕੀਤੇ ਹੋਏ ਸਨ ¢ ਇਸ ਮੌਕੇ ਮਹਾਂਦੇਵ ਕਾਂਵੜ ਸੰਘ ਤਪਾ ਦੇ ਪ੍ਰਧਾਨ ਅਰਵਿੰਦ ਰੰਗੀ, ਮਾਸਟਰ ਸ਼ੰਟੀ, ਉਗਰ ਮੌੜ, ਸੁਸ਼ੀਲ ਕੁਮਾਰ ਸੰਤਾ, ਮੁਨੀਸ਼ ਕੁਮਾਰ, ਅਮਰਜੀਤ ਸਿੰਘ ਧਾਲੀਵਾਲ, ਮੁਨੀਸ਼ ਬਾਂਸਲ, ਵਿਨੀਤ ਬਾਂਸਲ, ਰਮੇਸ਼ ਗੋਇਲ ਮੇਸ਼ੀ, ਮੋਹਿਤ ਸਿੰਗਲਾ, ਪ੍ਰਵੀਨ ਘੁੰਨਸ, ਸੁਰੇਸ਼ ਚੰਦੇਲ, ਰਾਜ ਕੁਮਾਰ ਰਾਜੂ ਮੌੜ, ਧਰਮਪਾਲ ਸ਼ਰਮਾ, ਪਵਨ ਕੁਮਾਰ ਬਤਾਰਾ, ਰਮੇਸ਼ ਘੋਪਾ, ਰਾਮੇਸ਼ ਧੌਲਾ, ਰਾਜਨ ਕਿਰਾੜ, ਜਗਦੀਸ਼ ਕਿਰਾੜ, ਜਗਦੀਸ਼ ਰਾਏ ਘੰੁਨਸ, ਸੁਸ਼ੀਲ ਭੂਤ, ਮੰਨਾ ਸਿੰਘ, ਕੇਸ਼ਵ ਸ਼ਰਮਾ, ਸਤਪਾਲ ਛਾਬੜਾ, ਚੁੰਨੀ ਲਾਲ, ਬਿੱਟੂ ਢਿਲਵਾਂ, ਰਿੰਕਾ ਘੁੰਨਸ, ਪੁਨੀਤ ਮੈਨਨ, ਮੋਹਿਤ ਗਰਗ, ਕਾਕਾ ਚਾਉ ਵਾਲਾ ਕਲੱਬ ਦੇ ਸਮੂਹ ਮੈਂਬਰ ਹਾਜ਼ਰ ਸਨ |
ਧਨੌਲਾ, (ਜਤਿੰਦਰ ਸਿੰਘ ਧਨੌਲਾ, ਚੰਗਾਲ)-ਸ੍ਰੀ ਆਦਿ ਸ਼ਕਤੀ ਰਾਮ ਲੀਲ੍ਹਾ ਕਲੱਬ ਦੀ ਪ੍ਰਬੰਧਕ ਕਮੇਟੀ ਵਧਾਈ ਦੀ ਪਾਤਰ ਹੈ ਜਿਹੜੀ ਹਰ ਵਰ੍ਹੇ ਜਿੱਥੇ ਬਦੀ 'ਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਰਾਮ ਲੀਲ੍ਹਾ ਦਾ ਖ਼ੂਬਸੂਰਤ ਅਦਾਕਾਰੀ ਪੇਸ਼ ਕਰਦੀ ਹੈ ਉੱਥੇ ਪਿੰਡ ਦੀਆਂ ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਦੀਆਂ ਸਾਦੀਆਂ ਕਰ ਕੇ ਗੂੜ੍ਹੀ ਸਾਂਝ ਸਥਾਪਤ ਕਰਦੀ ਚੱਲੀ ਆ ਰਹੀ ਹੈ | ਇਹ ਪ੍ਰਗਟਾਵਾ ਸ: ਕੇਵਲ ਸਿੰਘ ਢਿੱਲੋਂ ਦੇ ਰਾਜਸੀ ਸਕੱਤਰ ਸ: ਗੁਰਜੀਤ ਸਿੰਘ ਬਰਾੜ ਨੇ ਦੁਸਹਿਰੇ ਦੇ ਦਿਨ ਖਚਾਖਚ ਭਰੇ ਪੰਡਾਲ 'ਚ ਸ਼ਾਮਿਲ ਹੋਣ ਤੋਂ ਪਹਿਲਾਂ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਹੋਰ ਵੀ ਖ਼ੁਸ਼ੀ ਦੀ ਗੱਲ ਹੈ ਕਿ ਇਲਾਕੇ ਦਾ ਠਾਠਾਂ ਮਾਰਦਾ ਇਕੱਠ ਗਵਾਹੀ ਭਰਦਾ ਦਿਖਾਈ ਦਿੰਦਾ ਹੈ ਕਿ ਪਿੰਡ 'ਚ ਭਾਰੀ ਇਤਫ਼ਾਕ ਹੈ | ਰਾਮ ਲੀਲ੍ਹਾ ਕਲੱਬ ਦੇ ਪ੍ਰਧਾਨ ਰਜਿੰਦਰ ਕੁਮਾਰ ਠੇਕੇਦਾਰ, ਜਨਰਲ ਸਕੱਤਰ ਜਤਿੰਦਰ ਕੁਮਾਰ ਸੋਨੂ ਨੇ ਸ: ਗੁਰਜੀਤ ਸਿੰਘ ਬਰਾੜ ਅਤੇ ਸ੍ਰੀ ਮੱਖਣ ਸ਼ਰਮਾ ਨੂੰ ਕਲੱਬ ਦੇ ਪਿੱਛੇ ਪਈਆਂ ਖੰਡਰ ਬਣੀਆਂ ਦੁਕਾਨਾਂ ਨੂੰ ਵਿਚ ਸ਼ਾਮਿਲ ਕਰਨ ਲਈ ਢੁਕਵੀਂ ਕਾਰਵਾਈ ਕਰਨ ਦੀ ਮੰਗ ਕੀਤੀ | ਸ: ਬਰਾੜ ਅਤੇ ਸ੍ਰੀ ਮੱਖਣ ਸ਼ਰਮਾ ਨੇ ਛੇਤੀ ਹੀ ਬਾਰੀਕੀ ਨਾਲ ਛਾਣਬੀਣ ਕਰ ਕੇ ਦੁਕਾਨਾਂ ਰਾਮ ਲੀਲ੍ਹਾ ਕਲੱਬ ਨੂੰ ਮੁਹੱਈਆ ਕਰਵਾਏ ਜਾਣ ਦਾ ਭਰੋਸਾ ਦਿਵਾਇਆ | ਨਗਰ ਕੌਾਸਲ ਦੇ ਪ੍ਰਧਾਨ ਰਜਿੰਦਰਪਾਲ ਸਿੰਘ ਰਾਜੀ ਠੇਕੇਦਾਰ ਨੇ ਰਸਮੀ ਦਸਤਾਵੇਜ਼ੀ ਮੁਕੰਮਲ ਕਰ ਕੇ ਤੁਰੰਤ ਰਿਪੋਰਟ ਕਰਨ ਬਾਰੇ ਭਰੋਸਾ ਦਿਵਾਇਆ | ਕਲੱਬ ਪ੍ਰਬੰਧਕਾਂ ਵਲੋਂ ਦੁਸਹਿਰੇ ਮੌਕੇ ਉਚੇਚੇ ਤੌਰ 'ਤੇ ਪੱੁਜੇ ਸ: ਗੁਰਜੀਤ ਸਿੰਘ ਬਰਾੜ, ਸ੍ਰੀ ਮੱਖਣ ਸ਼ਰਮਾ, ਰਜਿੰਦਰਪਾਲ ਰਾਜੀ ਅਤੇ ਡਿੰਪਲ ਉਪਲੀ ਤੋਂ ਇਲਾਵਾ ਵੱਡੀ ਗਿਣਤੀ 'ਚ ਪੱੁਜੇ ਪਤਵੰਤਿਆਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ |
ਹੰਡਿਆਇਆ, (ਗੁਰਜੀਤ ਸਿੰਘ ਖੁੱਡੀ)- ਸ੍ਰੀ ਰਾਮ ਕਲਾ ਮੰਚ ਹੰਡਿਆਇਆ ਦੇ ਸਮੂਹ ਅਹੁਦੇਦਾਰਾਂ ਵਲੋਂ ਕਸਬਾ ਵਾਸੀਆਂ ਦੇ ਸਹਿਯੋਗ ਨਾਲ ਦਾਣਾ ਮੰਡੀ ਹੰਡਿਆਇਆ ਵਿਖੇ ਦੁਸ਼ਹਿਰੇ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਮੰਚ ਦੇ ਅਹੁਦੇਦਾਰ ਅਸ਼ੋਕ ਕੁਮਾਰ ਸ਼ਾਸਤਰੀ, ਰਾਜੇਸ਼ ਜੇ.ਸੀ, ਪ੍ਰਮੋਦ ਸੋਨੂੰ ਨੇ ਸਾਂਝੇ ਤੌਰ 'ਤੇ ਕਿਹਾ ਕਿ ਦੁਸ਼ਹਿਰਾ ਗਰਾੳਾੂਡ ਵਿਚ ਰਾਮ-ਲੀਲ੍ਹਾ ਕਰਵਾਈ ਗਈ ਤੇ ਅੱਜ ਝਾਕੀਆਂ ਕਸਬੇ ਵਿਚ ਕੱਢੀਆਂ ਗਈਆਂ | ਇਸ ਮੌਕੇ ਲਖਵੀਰ ਸਿੰਘ ਲੱਖੀ ਜ਼ੈਲਦਾਰ, ਪ੍ਰਧਾਨ ਅਸ਼ਵਨੀ ਕੁਮਾਰ ਆਸ਼ੂ, ਮੱਖਣ ਸਿੰਘ ਮਹਿਰਮੀਆਂ, ਗੁਰਮੀਤ ਬਾਵਾ, ਮਹੰਤ ਰੋਮੀ ਬਾਵਾ, ਭੋਲਾ ਸਿੰਘ ਮਨੀਲਾ ਵਾਲੇ, ਵਿਵੇਕ ਕਿੰਨੀ, ਜਰਮਨਜੀਤ ਸਿੰਘ , ਜਨਕ ਰਾਜ ਸਾਬਕਾ ਐਮ ਸੀ, ਯਸ਼ਪਾਲ ਗੋਗੀ, ਰਣਧੀਰ ਕੌਸ਼ਲ,ਸੁਰਿੰਦਰ ਬਾਵਾ, ਗੋਰਾ ਲਾਲ ਦਿਲਵਾਲਾ, ਪਤਲੂ ਸਿੰਘ, ਸੁਰਿੰਦਰ ਕਾਲਾ ਬਾਵਾ, ਜੋਨੀ ਸ਼ਰਮਾ, ਸੱਤਪਾਲ ਕੋਟੀਆ, ਐਸ.ਐਚ.ਓ. ਕੁਲਦੀਪ ਸਿੰਘ, ਚੌਕੀ ਇੰਚਾਰਜ ਗੁਰਸਿਮਰਨ ਜੀਤ ਸਿੰਘ, ਅਮਿੱਤ ਕੁਮਾਰ ਆਦਿ ਸਮੇਤ ਕਸਬਾ
<br/>

 

ਮਨਜ਼ੂਰੀ ਬਿਨਾਂ ਲਾਏ ਦੁਸਹਿਰੇ ਮੌਕੇ ਮੇਲੇ 'ਚ ਗ਼ਰੀਬਾਂ ਦੀ ਕੀਤੀ ਅੰਨ੍ਹੀ ਲੁੱਟ

ਬਰਨਾਲਾ, 19 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ, ਰਾਜ ਪਨੇਸਰ)-ਦਸਹਿਰੇ ਦੇ ਤਿਉਹਾਰ ਮੌਕੇ ਜੇਕਰ ਗਰੀਬ ਰੇਹੜੀ, ਫੜੀ ਤੇ ਝੂਲੇ ਵਾਲਿਆਂ ਦੀ ਪ੍ਰਸ਼ਾਸਨ ਦੇ ਨੱਕ ਥੱਲੇ ਸ਼ਰ੍ਹੇਆਮ ਲੁੱਟ ਕੀਤੀ ਜਾਂਦੀ ਹੋਵੇ ਤਾਂ ਇਸ ਨੂੰ ਕੀ ਕਿਹਾ ਜਾਵੇਗਾ? ਅਜਿਹਾ ਹੀ ਨਜ਼ਾਰਾ ਬਰਨਾਲਾ ...

ਪੂਰੀ ਖ਼ਬਰ »

ਸੰਤ ਅਤਰ ਸਿੰਘ ਘੁੰਨਸ ਯਾਦਗਾਰੀ ਟਰੱਸਟ ਵਲੋਂ ਲੇਖਕ ਸਨਮਾਨਿਤ

ਤਪਾ ਮੰਡੀ, 19 ਅਕਤੂਬਰ (ਪ੍ਰਵੀਨ ਗਰਗ, ਵਿਜੇ ਸ਼ਰਮਾ)-ਸਥਾਨਕ ਨਜ਼ਦੀਕੀ ਪਿੰਡ ਘੁੰਨਸ ਦੇ ਗੁਰਦੁਆਰਾ ਤਪ ਅਸਥਾਨ ਸੰਤ ਅਤਰ ਸਿੰਘ ਘੁੰਨਸ ਵਿਖੇ ਮੁੱਖ ਸੇਵਾਦਾਰ ਤੇ ਸਾਬਕਾ ਵਿਧਾਇਕ ਸੰਤ ਬਲਵੀਰ ਸਿੰਘ ਘੁੰਨਸ ਦੀ ਅਗਵਾਈ ਵਿਚ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਦਸਵੀਂ ਦਾ ...

ਪੂਰੀ ਖ਼ਬਰ »

ਗਾਇਕਾ ਮੰਨਤ ਨੂਰ ਓਰੇਨ ਅਕੈਡਮੀ ਦੀਆਂ ਸਿਖਿਆਰਥਣਾਂ ਨਾਲ ਹੋਈ ਰੂਬਰੂ

ਬਰਨਾਲਾ, 19 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਗੀਤ 'ਲੌਾਗ ਲਾਚੀ' ਦੀ ਪ੍ਰਸਿੱਧ ਪੰਜਾਬੀ ਗਾਇਕਾ ਮੰਨਤ ਨੂਰ ਸਥਾਨਕ ਓਰੇਨ ਅਕੈਡਮੀ ਵਿਖੇ ਸਿਖਿਆਰਥਣਾਂ ਨਾਲ ਰੂਬਰੂ ਹੋਈ | ਮੰਨਤ ਨੂਰ ਨੇ ਕਿਹਾ ਅੱਜ ਦੇਸ਼ ਵਿਦੇਸ਼ ਵਿਚ ਬਿਊਟੀਸ਼ਨਾਂ ਦੀ ਭਾਰੀ ਮੰਗ ਹੈ ਅਤੇ ਓਰੇਨ ...

ਪੂਰੀ ਖ਼ਬਰ »

ਮੱਲੀਆਂ ਵਿਖੇ ਕਿਸਾਨ ਯੂਨੀਅਨ ਸਿੱਧੂਪੁਰ ਦੀ ਇਕਾਈ ਗਠਿਤ

ਟੱਲੇਵਾਲ, 19 ਅਕਤੂਬਰ (ਸੋਨੀ ਚੀਮਾ)-ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵਲੋਂ ਪਿੰਡ ਮੱਲੀਆਂ ਵਿਖੇ ਬਲਾਕ ਪ੍ਰਧਾਨ ਬਲੌਰ ਸਿੰਘ ਅਤੇ ਜ਼ਿਲ੍ਹਾ ਪ੍ਰਧਾਨ ਰੂਪ ਸਿੰਘ ਢਿਲਵਾਂ ਦੀ ਪ੍ਰਧਾਨਗੀ ਹੇਠ ਮੀਟਿੰਗ ਕੀਤੀ ਗਈ | ਜਿਸ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਨੇ ...

ਪੂਰੀ ਖ਼ਬਰ »

ਬਰਨਾਲਾ 'ਚ ਪੰਜਾਬੀ ਭਵਨ, ਓਪਨ ਏਅਰ ਥੀਏਟਰ, ਜ਼ਿਲ੍ਹਾ ਪੱਧਰੀ ਲਾਇਬ੍ਰੇਰੀ ਕਦੋਂ ਬਣੇਗੀ.....?

ਬਰਨਾਲਾ, 19 ਅਕਤੂਬਰ (ਅਸ਼ੋਕ ਭਾਰਤੀ)-ਬਰਨਾਲਾ ਨੂੰ ਸਾਹਿਤਕ ਤੇ ਸਭਿਆਚਾਰਕ ਸਰਗਰਮੀਆਂ ਦਾ ਕੇਂਦਰ ਕਿਹਾ ਜਾਂਦਾ ਹੈ | ਬਰਨਾਲਾ ਵਿਚ ਸਾਹਿਤਕ ਸਰਗਰਮੀਆਂ ਦੀ ਸ਼ੁਰੂਆਤ ਅੱਜ ਤੋਂ 6 ਦਹਾਕੇ ਪਹਿਲਾਂ ਪ੍ਰੋ: ਪ੍ਰੀਤਮ ਸਿੰਘ ਰਾਹੀ, ਰਾਮ ਸਰੂਪ ਅਣਖੀ, ਜੰਗੀਰ ਸਿੰਘ ਜਗਤਾਰ ...

ਪੂਰੀ ਖ਼ਬਰ »

ਜਾਦੂਗਰ ਓ. ਪੀ. ਸ਼ਰਮਾ ਵਲੋਂ ਫੈਮਲੀ ਮੈਜਿਕ ਸ਼ੋਅ ਅੱਜ ਤੋਂ

ਬਰਨਾਲਾ, 19 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਪ੍ਰਸਿੱਧ ਜਾਦੂਗਰ ਓ.ਪੀ. ਸ਼ਰਮਾ ਵਲੋਂ 20 ਅਕਤੂਬਰ ਨੂੰ ਮਨੋਰੰਜਨ ਫੈਮਲੀ ਮੈਜਿਕ ਸ਼ੋਅ ਨਿਊ ਪੈਲੇਸ ਥੀਏਟਰ, ਧਨੌਲਾ ਰੋਡ, ਬਰਨਾਲਾ ਵਿਖੇ ਸ਼ੁਰੂ ਹੋਵੇਗਾ, ਜਿਸ ਦਾ ਉਦਘਾਟਨ ਐਸ.ਡੀ.ਐਮ ਬਰਨਾਲਾ ਸ੍ਰੀ ਸੰਦੀਪ ਕੁਮਾਰ ...

ਪੂਰੀ ਖ਼ਬਰ »

ਅਧਿਆਪਕ ਯੂਨੀਅਨ ਨੇ ਵਿਧਾਇਕ ਨੂੰ ਮੰਗ-ਪੱਤਰ ਦਿੱਤਾ

ਭਦੌੜ, 19 ਅਕਤੂਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਬੇਰੁਜ਼ਗਾਰ ਬੀ. ਐਡ. ਅਧਿਆਪਕ ਯੂਨੀਅਨ ਪੰਜਾਬ ਦੀ ਜ਼ਿਲ੍ਹਾ ਇਕਾਈ ਬਰਨਾਲਾ ਵਲੋਂ ਸਥਾਨਕ ਪ੍ਰਾਇਮਰੀ ਸਕੂਲ ਮਾਨਾਂ ਵਾਲਾ ਵਿਖੇ ਹਲਕੇ ਦੇ ਵਿਧਾਇਕ ਪਿਰਮਲ ਸਿੰਘ ਧੌਲਾ ਨੂੰ ਮੰਗ-ਪੱਤਰ ਪੇਸ਼ ਕਰਦਿਆਂ ਕਿਹਾ ਕਿ ...

ਪੂਰੀ ਖ਼ਬਰ »

ਸੀ. ਆਈ. ਏ. ਸਟਾਫ਼ ਬਠਿੰਡਾ ਦੇ ਇੰਚਾਰਜ ਤੇਜਿੰਦਰ ਸਿੰਘ ਸਨਮਾਨਿਤ

ਸ਼ਹਿਣਾ, 19 ਅਕਤੂਬਰ (ਸੁਰੇਸ਼ ਗੋਗੀ)-ਸੀ.ਆਈ.ਏ. ਸਟਾਫ਼ ਬਠਿੰਡਾ ਵਿਖੇ ਬਤੌਰ ਇੰਚਾਰਜ ਸੇਵਾਵਾਂ ਨਿਭਾਅ ਰਹੇ ਇੰਸਪੈਕਟਰ ਤੇਜਿੰਦਰ ਸਿੰਘ ਅਤੇ ਉਨ੍ਹਾਂ ਦੀ ਪਤਨੀ ਅਮਰਜੀਤ ਕੌਰ ਨੂੰ ਪਿੰਡ ਉਗੋਕੇ ਦੇ ਗੁਰਦੁਆਰਾ ਬਾਬਾ ਸਿੱਧ ਭੋਇ ਦੇ ਅਸਥਾਨ 'ਤੇ ਸਨਮਾਨਿਤ ਕੀਤਾ ਗਿਆ | ...

ਪੂਰੀ ਖ਼ਬਰ »

ਜੀ. ਐੱਨ. ਸਕੂਲ ਸੁਖਪੁਰ ਵਿਖੇ ਦੁਸਹਿਰੇ ਦਾ ਤਿਉਹਾਰ ਮਨਾਇਆ

ਸ਼ਹਿਣਾ, 19 ਅਕਤੂਬਰ (ਸੁਰੇਸ਼ ਗੋਗੀ)-ਇਲਾਕੇ ਦੀ ਮੋਹਰੀ ਵਿੱਦਿਅਕ ਸੰਸਥਾ ਗੁਰੂ ਨਾਨਕ ਪਬਲਿਕ ਸਕੂਲ ਦੇ ਵਿਦਿਆਰਥੀਆਂ ਅਤੇ ਸਟਾਫ਼ ਨੇ ਸਕੂਲ ਵਿਚ ਦੁਸ਼ਹਿਰੇ ਦਾ ਤਿਉਹਾਰ ਬਹੁਤ ਉਤਸ਼ਾਹ ਨਾਲ ਮਨਾਇਆ¢ ਸਕੂਲ ਵਿਚ ਸਭਿਆਚਾਰਕ ਪ੍ਰੋਗਰਾਮ ਆਯੋਜਿਤ ਕੀਤਾ ਗਿਆ¢ਪੂਰੇ ...

ਪੂਰੀ ਖ਼ਬਰ »

ਬਰਨਾਲਾ ਵਿਖੇ ਦੁਸਹਿਰੇ ਦੇ ਮੇਲੇ ਮੌਕੇ ਹੋਏ ਰੰਗਾਰੰਗ ਪ੍ਰੋਗਰਾਮ ਦੀ ਸ਼ਹਿਰ ਵਿਚ ਛਿੜੀ ਚਰਚਾ

ਬਰਨਾਲਾ, 19 ਅਕਤੂਬਰ (ਰਾਜ ਪਨੇਸਰ)-ਵੈਸੇ ਤਾਂ ਸ਼ਹਿਰ ਬਰਨਾਲਾ ਵਿਖੇ ਪਿਛਲੇ ਕੁਝ ਸਾਲਾਂ ਤੋਂ ਦੁਸਹਿਰੇ ਦੇ ਪਵਿੱਤਰ ਤਿਉਹਾਰ ਮੌਕੇ ਲਗਾਏ ਜਾਂਦੇ ਮੇਲੇ ਦੌਰਾਨ ਕੋਈ ਗਾਇਕ ਬੁਲਾਕੇ ਧਰਮ ਪ੍ਰੇਮੀਆਂ ਦੀ ਆਸਥਾ ਨਾਲ ਖਿਲਵਾੜ ਕੀਤਾ ਜਾਂਦਾ ਰਿਹਾ ਹੈ ਲੇਕਿਨ ਇਸ ਸਾਲ ਤਾਂ ...

ਪੂਰੀ ਖ਼ਬਰ »

ਮਾਤਾ ਗੁਜਰੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਰੰਗੋਲੀ ਮੁਕਾਬਲੇ ਕਰਵਾਏ

ਧਨੌਲਾ, 19 ਅਕਤੂਬਰ (ਜਤਿੰਦਰ ਸਿੰਘ ਧਨੌਲਾ)-ਮਾਤਾ ਗੁਜਰੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਧਨੌਲਾ ਵਿਖੇ ਦੁਸਹਿਰੇ ਦੇ ਤਿਉਹਾਰ ਮੌਕੇ ਰੰਗੋਲੀ ਮੁਕਾਬਲੇ ਕਰਵਾਏ ਗਏ ਜਿਸ ਵਿਚ ਸਕੂਲ ਦੇ ਚਾਰੇ ਹਾਊਸ ਸਾਹਿਬਜ਼ਾਦਾ ਅਜੀਤ ਸਿੰਘ ਹਾਊਸ, ਸਾਹਿਬਜ਼ਾਦਾ ਜੁਝਾਰ ਸਿੰਘ ...

ਪੂਰੀ ਖ਼ਬਰ »

ਬਾਗ ਕਾਹਨੇਕੇ ਵਿਖੇ ਦੁਸਹਿਰੇ ਦਾ ਤਿਉਹਾਰ ਮਨਾਇਆ

ਰੂੜੇਕੇ ਕਲਾਂ, 19 ਅਕਤੂਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਬਾਗ ਕਾਹਨੇਕੇ ਵਿਖੇ ਨਿਹੰਗ ਹਰਬੰਸ ਸਿੰਘ, ਬੱਗਾ ਸਿੰਘ ਕਾਹਨੇਕੇ ਦੀ ਅਗਵਾਈ ਵਿਚ ਦੁਸਹਿਰੇ ਦਾ ਤਿਉਹਾਰ ਮਨਾਇਆ ਗਿਆ | ਨਿਹੰਗ ਗੁਰਦਿਆਲ ਸਿੰਘ ਬਾਦਲ, ਨਿਹੰਗ ਹਰਬੰਸ ਸਿੰਘ ਨੇ ਸਿੱਖ ਇਤਿਹਾਸ ਅਤੇ ਚੰਗੇ ਤੇ ...

ਪੂਰੀ ਖ਼ਬਰ »

ਲੋੜਵੰਦ ਪਰਿਵਾਰਾਂ ਦੀ ਕੀਤੀ ਆਰਥਿਕ ਸਹਾਇਤਾ

ਸ਼ਹਿਣਾ, 19 ਅਕਤੂਬਰ (ਸੁਰੇਸ਼ ਗੋਗੀ)-ਸਮਾਜ ਸੇਵੀ ਜਥੇਬੰਦੀ ਸਿੱਖ ਸੇਵਾ ਸੁਸਾਇਟੀ ਪੰਜਾਬ ਵਲੋਂ ਆਪਣੀਆਂ ਗਤੀਵਿਧੀਆਂ ਵਿਚ ਵਾਧਾ ਕਰਦੇ ਹੋਏ ਵੱਖ-ਵੱਖ ਪਰਿਵਾਰਾਂ ਨੂੰ ਆਰਥਿਕ ਸਹਾਇਤਾ ਦਿੱਤੀ | ਸਿੱਖ ਸੇਵਾ ਸੁਸਾਇਟੀ ਪੰਜਾਬ ਦੇ ਆਗੂ ਭਾਈ ਜਗਸੀਰ ਸਿੰਘ ਮੌੜ ਨੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX