ਤਾਜਾ ਖ਼ਬਰਾਂ


ਬਲਟਾਣਾ 'ਚ ਸ਼ਰਾਬ ਦੇ ਅਹਾਤੇ 'ਚ ਚੱਲੀ ਗੋਲੀ, 2 ਜ਼ਖ਼ਮੀ
. . .  1 day ago
ਜ਼ੀਰਕਪੁਰ, 16 ਨਵੰਬਰ {ਹੈਪੀ ਪੰਡਵਾਲਾ} - ਬਲਟਾਣਾ ਖੇਤਰ 'ਚ ਇਕ ਅਹਾਤੇ 'ਤੇ ਸ਼ਰਾਬ ਪੀਂਦੇ ਨੌਜਵਾਨਾਂ ਦੀ ਹੋਈ ਤਕਰਾਰ 'ਚ ਇਕ ਧਿਰ ਵੱਲੋਂ ਗੋਲੀ ਚਲਾ ਦਿੱਤੀ ਗਈ ਜਿਸ ਵਿਚ ਦੋਵੇਂ ਧਿਰਾਂ ਦੇ ਦੋ ਜਣੇ ...
ਮੈਨੂੰ ਮਿਲ ਰਹੀਆਂ ਹਨ ਜਾਨੋਂ ਮਾਰਨ ਦੀਆਂ ਧਮਕੀਆਂ - ਬੋਨੀ
. . .  1 day ago
ਅਜਨਾਲਾ, 16 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਕੋਰ ਕਮੇਟੀ ਦੀ ਹੋਈ ਮੀਟਿੰਗ ਦੌਰਾਨ ਪਿਛਲੇ ਦਿਨੀਂ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਖ਼ਾਰਜ ਕੀਤੇ ਗਏ ਹਲਕਾ ਅਜਨਾਲਾ ਦੇ ਸਾਬਕਾ ਵਿਧਾਇਕ ਬੋਨੀ ਅਮਰਪਾਲ ਸਿੰਘ ਅਜਨਾਲਾ ਨੇ...
ਵੱਖ-ਵੱਖ ਦੇਸ਼ਾਂ ਦੀ ਮੁਦਰਾ ਸਮੇਤ ਇਕ ਕਾਬੂ
. . .  1 day ago
ਰਾਜਾਸਾਂਸੀ, 16 ਨਵੰਬਰ (ਹੇਰ) - ਅੱਜ ਇੰਡੀਗੋ ਰਾਹੀ ਦੁਬਈ ਤੋਂ ਆਏ ਪ੍ਰਦੀਪ ਸਿੰਘ ਵਾਸੀ ਲੁਧਿਆਣਾ ਤੋਂ ਕਸਟਮ ਵਿਭਾਗ ਦੇ ਅਧਿਕਾਰੀਆਂ ਵੱਲੋਂ ਵੱਖ-ਵੱਖ ਦੇਸ਼ਾਂ ਦੀ ਮੁਦਰਾ ਦੇ ਨੋਟ ਬਰਾਮਦ ਕੀਤੇ ਗਏ ਹਨ। ਕਸਟਮ ਵਿਭਾਗ ਦੇ ਅਧਿਕਾਰੀਆਂ ਦੇ ਅਨੁਸਾਰ ਬਰਾਮਦ....
ਪ੍ਰਧਾਨ ਮੰਤਰੀ ਮੋਦੀ ਅਤੇ ਸ਼ਾਹ ਰਾਜਸਥਾਨ 'ਚ ਕਰਨਗੇ ਚੋਣ ਰੈਲੀ
. . .  1 day ago
ਰਾਏਪੁਰ, 16 ਨਵੰਬਰ- ਰਾਜਸਥਾਨ ਵਿਧਾਨ ਸਭਾ ਚੋਣਾਂ 2018 ਦੇ ਮੱਦੇਨਜ਼ਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਭਾਜਪਾ ਪ੍ਰਧਾਨ ਅਮਿਤ ਸ਼ਾਹ, ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ, ਸੁਸ਼ਮਾ ਸਵਰਾਜ, ਨਿਤਿਨ ਗੜਕਰੀ ਅਤੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ....
ਅਪ੍ਰੈਲ 'ਚ ਹੋਵੇਗੀ ਧਾਰਾ 370 ਦੀ ਸੰਵਿਧਾਨਿਕ ਵੈਦਤਾ ਨੂੰ ਚੁਨੌਤੀ ਦੇਣ ਵਾਲੀ ਪਟੀਸ਼ਨ 'ਤੇ ਸੁਣਵਾਈ
. . .  1 day ago
ਨਵੀਂ ਦਿੱਲੀ, 16 ਨਵੰਬਰ- ਸੁਪਰੀਮ ਕੋਰਟ ਨੇ ਕੇਂਦਰ ਅਤੇ ਰਾਜ ਸਰਕਾਰ ਦੀ ਬੇਨਤੀ 'ਤੇ ਸ਼ੁੱਕਰਵਾਰ ਨੂੰ ਕਿਹਾ ਕਿ ਜੰਮੂ-ਕਸ਼ਮੀਰ ਨੂੰ ਵਿਸ਼ੇਸ਼ ਦਰਜਾ ਦੇਣ ਸੰਬੰਧੀ ਸੰਵਿਧਾਨ ਦੀ ਧਾਰਾ 370 ਦੀ ਵੈਧਤਾ ਵਾਲੀ ਪਟੀਸ਼ਨ 'ਤੇ ਅਪ੍ਰੈਲ 'ਚ ਸੁਣਵਾਈ ਕੀਤੀ ਜਾਵੇਗੀ....
ਆਂਧਰਾ ਪ੍ਰਦੇਸ਼ 'ਚ ਪਾਬੰਦੀ ਦੀ ਨਹੀ ਮਿਲੀ ਜਾਣਕਾਰੀ - ਸੀ.ਬੀ.ਆਈ
. . .  1 day ago
ਨਵੀਂ ਦਿੱਲੀ, 16 ਨਵੰਬਰ - ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਚੰਦਰ ਬਾਬੂ ਨਾਇਡੂ ਵੱਲੋਂ 'ਚ ਸੀ.ਬੀ.ਆਈ ਦੇ ਆਂਧਰਾ ਪ੍ਰਦੇਸ਼ 'ਚ ਨਾ ਆਉਣ ਦੇਣ ਸਬੰਧੀ ਦਿੱਤੇ ਬਿਆਨ 'ਤੇ ਸੀ.ਬੀ.ਆਈ...
ਟੀ-20 ਮਹਿਲਾ ਵਿਸ਼ਵ ਕੱਪ : ਭਾਰਤ ਅਤੇ ਆਸਟ੍ਰੇਲੀਆ ਵਿਚਕਾਰ ਮੁਕਾਬਲਾ ਕੱਲ੍ਹ
. . .  1 day ago
ਗੁਆਨਾ, 16 ਨਵੰਬਰ - ਵੈਸਟ ਇੰਡੀਜ਼ 'ਚ ਚੱਲ ਰਹੇ ਟੀ-20 ਮਹਿਲਾ ਵਿਸ਼ਵ ਕੱਪ ਦੌਰਾਨ ਗਰੁੱਪ ਬੀ ਵਿਚ ਭਾਰਤ ਅਤੇ ਆਸਟ੍ਰੇਲੀਆ ਦਾ ਮੁਕਾਬਲਾ 17 ਨਵੰਬਰ ਨੂੰ ਹੋਵੇਗਾ। ਭਾਰਤ...
ਝੂਠ ਅਤੇ ਸਚਾਈ ਤੋਂ ਕੋਸਾਂ ਦੂਰ ਹਨ ਨਾਨਾ ਪਾਟੇਕਰ 'ਤੇ ਲਗਾਏ ਦੋਸ਼ -ਵਕੀਲ
. . .  1 day ago
ਮੁੰਬਈ, 16 ਨਵੰਬਰ- ਬਾਲੀਵੁੱਡ ਅਦਾਕਾਰਾ ਤਨੁਸ਼੍ਰੀ ਦੱਤਾ ਦੇ ਕਥਿਤ ਜਿਨਸੀ ਸ਼ੋਸ਼ਣ ਮਾਮਲੇ 'ਚ ਰਾਜ ਮਹਿਲਾ ਆਯੋਗ ਵੱਲੋਂ ਨਾਨਾ ਪਾਟੇਕਰ ਨੂੰ ਜਾਰੀ ਕੀਤੇ ਨੋਟਿਸ 'ਤੇ ਪਾਟੇਕਰ ਦੇ ਵਕੀਲ ਅਨੀਕੇਤ ਨਿਕਮ ਨੇ ਕਿਹਾ ਕਿ ਉਨ੍ਹਾਂ 'ਤੇ ਲਗਾਏ ਸਾਰੇ ਦੋਸ਼ ਝੂਠੇ ਹਨ ਅਤੇ ਸਚਾਈ ...
ਟਰਾਂਸਪੋਰਟ ਮੰਤਰੀ ਪੰਜਾਬ ਅਰੁਣਾ ਚੌਧਰੀ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ
. . .  1 day ago
ਅੰਮ੍ਰਿਤਸਰ, 16 ਨਵੰਬਰ (ਜੱਸ) - ਪੰਜਾਬ ਦੇ ਟਰਾਂਸਪੋਰਟ ਮੰਤਰੀ ਸ੍ਰੀਮਤੀ ਅਰੁਣਾ ਚੌਧਰੀ ਅੱਜ ਪਰਿਵਾਰ ਸਮੇਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਨਤਮਸਤਕ ਹੋਣ ਉਪਰੰਤ ਅਰੁਣਾ ਚੌਧਰੀ...
ਦੋ ਮਹੀਨਿਆਂ ਦੇ ਲਈ ਖੋਲ੍ਹਿਆ ਗਿਆ ਸਬਰੀਮਾਲਾ ਮੰਦਰ
. . .  1 day ago
ਤਿਰੂਵਨੰਤਪੁਰਮ, 16 ਨਵੰਬਰ- ਕੇਰਲ ਦਾ ਸਬਰੀਮਾਲਾ ਮੰਦਰ ਦੋ ਮਹੀਨਿਆਂ ਦੇ ਲਈ ਇੱਕ ਵਾਰ ਫਿਰ ਖੋਲ੍ਹਿਆ ਗਿਆ....
ਟਰੈਕਟਰ ਟਰਾਲੀ ਦੇ ਪਲਟਣ ਕਾਰਨ 20 ਲੋਕ ਜ਼ਖਮੀ
. . .  1 day ago
ਲਖਨਊ, 16 ਨਵੰਬਰ -ਦਿੱਲੀ-ਦੇਹਰਾਦੂਨ ਕੌਮੀ ਰਾਜ ਮਾਰਗ 'ਤੇ ਇੱਕ ਟਰੈਕਟਰ ਟਰਾਲੀ ਦੇ ਪਲਟਣ ਕਾਰਨ ਘੱਟੋ-ਘੱਟ 20 ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ ਹੈ। ਪੁਲਿਸ ਵੱਲੋਂ ਮਿਲੀ ਜਾਣਕਾਰੀ ਦੇ ਅਨੁਸਾਰ, ਇਹ ਘਟਨਾ ਬੀਤੇ ਦਿਨ ਉਸ ਸਮੇਂ ਵਾਪਰੀ ਜਦੋਂ ਇਹ ਲੋਕ ....
ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਨੇ ਕੀਤਾ ਰਣਵੀਰ-ਦੀਪਿਕਾ ਦੇ ਅਨੰਦ ਕਾਰਜ ਮੌਕੇ ਲਾਵਾਂ ਦਾ ਕੀਰਤਨ
. . .  1 day ago
ਅੰਮ੍ਰਿਤਸਰ, 16 ਨਵੰਬਰ (ਜਸਵੰਤ ਸਿੰਘ ਜੱਸ)- ਬਾਲੀਵੁੱਡ ਦੀ ਪ੍ਰਸਿੱਧ ਜੋੜੀ ਅਦਾਕਾਰ ਰਣਵੀਰ ਸਿੰਘ ਤੇ ਅਦਾਕਾਰਾ ਦੀਪਿਕਾ ਪਾਦੂਕੋਨ ਦੇ ਬੀਤੇ ਦਿਨੀਂ ਇਟਲੀ ਵਿਚ ਸਿੱਖ ਧਰਮ...
ਯੋਗੀ ਨੇ ਕਾਨਪੁਰ 'ਚ ਡਿਫੈਂਸ ਐਕਸਪੋ-2018 ਦਾ ਕੀਤਾ ਉਦਘਾਟਨ
. . .  1 day ago
ਲਖਨਊ, 16 ਨਵੰਬਰ- ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਯਨਾਥ ਨੇ ਸ਼ੁੱਕਰਵਾਰ ਨੂੰ ਕਾਨਪੁਰ 'ਚ ਡਿਫੈਂਸ ਐਕਸਪੋ-2018 ਦਾ ਉਦਘਾਟਨ....
ਰਾਜਸਥਾਨ ਸਮੇਤ 20 ਰਾਜ ਭਾਜਪਾ ਦੇ ਨਾਲ ਹਨ - ਰਾਜ ਵਰਧਨ ਸਿੰਘ
. . .  1 day ago
ਰਾਏਪੁਰ, 16 ਨਵੰਬਰ -ਕੇਂਦਰੀ ਮੰਤਰੀ ਰਾਜ ਵਰਧਨ ਸਿੰਘ ਰਾਠੌਰ ਨੇ ਜੈਪੁਰ 'ਚ ਭਾਜਪਾ ਦੇ ਪੱਖ 'ਚ ਚੋਣ ਪ੍ਰਚਾਰ ਕਰਦਿਆਂ ਕਿਹਾ ਕਿ ਰਾਜਸਥਾਨ ਹਮੇਸ਼ਾ ਤੋਂ ਹੀ ਭਾਜਪਾ ਦੇ ਨਾਲ ਰਿਹਾ ਹੈ। ਅੱਜ ਜਦੋਂ 20 ਰਾਜ ਭਾਜਪਾ ਦੇ ਨਾਲ ਹਨ ਤਾਂ ਇਹ ਭਾਜਪਾ ਅਤੇ ਪ੍ਰਧਾਨ ਮੰਤਰੀ ...
ਕੈਪਟਨ ਵੱਲੋਂ ਮੇਰੀ ਪਤਨੀ ਨੂੰ ਵੀ ਕਰਵਾਇਆ ਗਿਆ ਸੀ ਤੰਗ ਪਰੇਸ਼ਾਨ -ਬਾਦਲ
. . .  1 day ago
ਚੰਡੀਗੜ੍ਹ, 16 ਨਵੰਬਰ (ਵਿਕਰਮਜੀਤ ਮਾਨ) - ਵਿਸ਼ੇਸ਼ ਜਾਂਚ ਟੀਮ (ਐੱਸ.ਆਈ.ਟੀ) ਵੱਲੋਂ ਪੁੱਛਗਿੱਛ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਾਬਕਾ ਮੁੱਖ ਮੰਤਰੀ ਪੰਜਾਬ ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਸਾਡੇ ਤਿੰਨ ਘਰਾਂ 'ਚ ਸ੍ਰੀ ਗੁਰੂ ਗ੍ਰੰਥ ਜੀ...
ਤ੍ਰਿਪਤੀ ਦੇਸਾਈ ਨੂੰ ਵਾਪਸ ਚਲੇ ਜਾਣਾ ਚਾਹੀਦੈ - ਰਾਹੁਲ ਈਸ਼ਵਰ
. . .  1 day ago
ਪੁਲਿਸ ਨੇ ਮੌਕੇ 'ਤੇ ਦਬੋਚਿਆ ਅਦਾਲਤ 'ਚੋਂ ਭੱਜਣ ਦੀ ਕੋਸ਼ਿਸ਼ ਰਿਹਾ ਮੁਲਜ਼ਮ
. . .  1 day ago
ਐੱਸ.ਆਈ.ਟੀ ਵੱਲੋਂ ਪ੍ਰਕਾਸ਼ ਸਿੰਘ ਬਾਦਲ ਤੋਂ ਅੱਧਾ ਘੰਟਾ ਪੁੱਛਗਿੱਛ
. . .  1 day ago
ਅਧਿਕਾਰੀਆਂ ਨੇ ਯਾਤਰੀ ਤੋਂ ਬਰਾਮਦ ਕੀਤਾ ਸੋਨੇ ਦਾ ਪਾਊਡਰ
. . .  1 day ago
ਕਰਨਾਟਕ : ਆਵਾਰਾ ਕੁੱਤਿਆ ਨੂੰ ਮਾਰਨ 'ਤੇ ਸੁਪਰੀਮ ਕੋਰਟ ਵੱਲੋਂ ਸਕਲੇਸ਼ਪੁਰ ਨਿਗਮ ਨੂੰ ਨੋਟਿਸ
. . .  1 day ago
ਕੱਲ੍ਹ ਹੋਵੇਗਾ ਭਾਰਤ ਦੀ ਪਹਿਲੀ ਇੰਜਨ ਰਹਿਤ ਟਰੇਨ ਦਾ ਟਰਾਇਲ ਰਨ
. . .  1 day ago
ਹਿਮਾਚਲ ਲੋਕ ਸੇਵਾ ਕਮਿਸ਼ਨ ਦੇ ਸਾਬਕਾ ਚੇਅਰਮੈਨ ਚੰਦਰ ਮੋਹਨ ਸ਼ਰਮਾ ਵੱਲੋਂ ਖ਼ੁਦਕੁਸ਼ੀ
. . .  1 day ago
ਭਾਜਪਾ ਨਾਮ ਅਤੇ ਨੋਟ ਬਦਲ ਸਕਦੀ ਹੈ ਗੇਮ ਨਹੀਂ - ਮਮਤਾ ਬੈਨਰਜੀ
. . .  1 day ago
ਰਾਜਸਥਾਨ ਚੋਣਾਂ : ਟਿਕਟ ਵੰਡ ਤੋਂ ਨਾਰਾਜ਼ ਜੈਪੁਰ ਦੀ ਸਾਬਕਾ ਮੇਅਰ ਜੋਤੀ ਨੇ ਛੱਡੀ ਕਾਂਗਰਸ
. . .  1 day ago
ਚੱਕਰਵਰਤੀ ਤੂਫ਼ਾਨ : ਮ੍ਰਿਤਕਾਂ ਦੇ ਪਰਿਵਾਰਾਂ ਨੂੰ ਦਿੱਤਾ ਜਾਵੇਗਾ 10 ਲੱਖ ਦਾ ਮੁਆਵਜ਼ਾ -ਪਲਾਨੀਸਵਾਮੀ
. . .  1 day ago
ਕਿਸੇ ਦੇ ਕੁੱਝ ਕਹਿਣ ਨਾਲ ਨਿਤੀਸ਼ ਕੁਮਾਰ ਜਾਂ ਜੇ.ਡੀ.ਯੂ ਨੂੰ ਕੋਈ ਫ਼ਰਕ ਨਹੀ - ਜੇ.ਡੀ.ਯੂ
. . .  1 day ago
1984 ਸਿੱਖ ਕਤਲੇਆਮ : ਅਦਾਲਤ 'ਚ ਗਵਾਹ ਨੇ ਕੀਤੀ ਸੱਜਣ ਕੁਮਾਰ ਦੀ ਪਹਿਚਾਣ
. . .  1 day ago
ਇੱਕ ਹੀ ਪਰਿਵਾਰ ਦਾ ਗੀਤ ਗਾਉਂਦੇ ਹਨ ਰਾਜ ਦਰਬਾਰੀ- ਮੋਦੀ
. . .  1 day ago
ਔਰਤ ਦਾ ਬੇਰਹਿਮੀ ਨਾਲ ਕਤਲ
. . .  1 day ago
ਸਬਰੀਮਾਲਾ ਮੰਦਿਰ ਵਿਵਾਦ : ਰਿਹਾਨਾ ਫਾਤਿਮਾ ਦੀ ਅਗਾਊਂ ਜ਼ਮਾਨਤ ਅਰਜ਼ੀ ਖ਼ਾਰਜ
. . .  1 day ago
ਮਰਨ ਵਰਤ 'ਤੇ ਬੈਠੇ ਕਿਸਾਨਾਂ ਨੇ ਮਿੰਨੀ ਸਕੱਤਰੇਤ ਦੇ ਸਾਹਮਣੇ ਲਗਾਇਆ ਧਰਨਾ
. . .  1 day ago
ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਕੀਤੀ ਖ਼ੁਦਕੁਸ਼ੀ
. . .  1 day ago
ਭੀਮਾ ਕੋਰੇਗਾਂਵ ਕੇਸ ਦੀ ਸੁਣਵਾਈ 3 ਦਸੰਬਰ ਤੱਕ ਮੁਲਤਵੀ
. . .  1 day ago
ਅਲੋਕ ਵਰਮਾ 'ਤੇ ਹੋਰ ਜਾਂਚ ਦੀ ਲੋੜ - ਸੁਪਰੀਮ ਕੋਰਟ
. . .  1 day ago
ਸ਼੍ਰੋਮਣੀ ਕਮੇਟੀ ਨੇ ਮਨਾਇਆ ਸਥਾਪਨਾ ਦਿਵਸ
. . .  1 day ago
ਅਲੋਕ ਵਰਮਾ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਅੱਜ
. . .  1 day ago
ਸਪਨਾ ਚੌਧਰੀ ਦੇ ਪ੍ਰੋਗਰਾਮ 'ਚ ਜੰਮ ਕੇ ਚਲੀਆਂ ਕੁਰਸੀਆਂ, ਇਕ ਮੌਤ ਕਈ ਜ਼ਖਮੀ
. . .  1 day ago
ਪ੍ਰਦਰਸ਼ਨਕਾਰੀਆਂ ਨੇ ਤ੍ਰਿਪਤੀ ਦੇਸਾਈ ਦੇ ਵਿਰੋਧ 'ਚ ਹਵਾਈ ਅੱਡੇ ਦਾ ਕੀਤਾ ਘਿਰਾਓ
. . .  1 day ago
ਡਿਊਟੀ 'ਤੇ ਤਾਇਨਾਤ ਕਾਂਸਟੇਬਲ ਨੇ ਕੀਤੀ ਖ਼ੁਦਕੁਸ਼ੀ
. . .  1 day ago
ਐਸ.ਆਈ.ਟੀ. ਨੂੰ ਅੱਜ ਬਿਆਨ ਦਰਜ ਕਰਾਉਣਗੇ ਬਾਦਲ
. . .  1 day ago
ਤਾਮਿਲਨਾਡੂ 'ਚ ਗਾਜਾ ਤੁਫ਼ਾਨ ਕਾਰਨ ਕਈ ਮਕਾਨ ਤੇ ਦਰਖਤ ਡਿੱਗੇ
. . .  1 day ago
ਤੇਲ ਦੀਆਂ ਕੀਮਤਾਂ 'ਚ ਮਾਮੂਲੀ ਕਟੌਤੀ ਜਾਰੀ
. . .  1 day ago
ਗੰਦੇ ਨਾਲੇ 'ਚੋਂ ਮਿਲੀ ਸ਼ੱਕੀ ਹਾਲਤ 'ਚ ਲਾਸ਼
. . .  1 day ago
ਅੱਜ ਦਾ ਵਿਚਾਰ
. . .  1 day ago
ਟੀ-20 ਮਹਿਲਾ ਵਿਸ਼ਵ ਕੱਪ : ਭਾਰਤ 52 ਦੌੜਾਂ ਨਾਲ ਜੇਤੂ
. . .  2 days ago
ਟੀ-20 ਮਹਿਲਾ ਵਿਸ਼ਵ ਕੱਪ : ਭਾਰਤ ਨੇ ਦਿੱਤਾ ਆਇਰਲੈਂਡ ਨੂੰ 146 ਦੌੜਾਂ ਦਾ ਟੀਚਾ
. . .  2 days ago
ਵਿਆਹ ਤੋਂ ਬਾਅਦ ਰਣਵੀਰ-ਦੀਪਿਕਾ ਨੇ ਪਹਿਲੀ ਤਸਵੀਰ ਕੀਤੀ ਸਾਂਝੀ
. . .  2 days ago
ਟੀ-20 ਮਹਿਲਾ ਵਿਸ਼ਵ ਕੱਪ : ਭਾਰਤ ਖ਼ਿਲਾਫ਼ ਟਾਸ ਜਿੱਤ ਕੇ ਆਇਰਲੈਂਡ ਵੱਲੋਂ ਪਹਿਲਾ ਗੇਂਦਬਾਜ਼ੀ ਦਾ ਫ਼ੈਸਲਾ
. . .  2 days ago
ਐੱਸ.ਟੀ.ਐੱਫ ਦਾ ਹੌਲਦਾਰ 30 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀ ਕਾਬੂ
. . .  2 days ago
ਪਿਸਤੌਲ ਦੀ ਨੋਕ 'ਤੇ ਦੁਕਾਨਦਾਰ ਤੋਂ 5.50 ਲੱਖ ਦੀ ਲੁੱਟ
. . .  2 days ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 4 ਕੱਤਕ ਸੰਮਤ 550
ਿਵਚਾਰ ਪ੍ਰਵਾਹ: ਪ੍ਰਭਾਵਸ਼ਾਲੀ ਕਦਮ ਨਿਸਚਤ ਰੂਪ ਨਾਲ ਨਤੀਜਾਜਨਕ ਹੋਣੇ ਚਾਹੀਦੇ ਹਨ। -ਜਵਾਹਰ ਲਾਲ ਨਹਿਰੂ

ਮੁਕਤਸਰ ਸਾਹਿਬ

ਲੱਖੇਵਾਲੀ ਦੇ ਵਾਤਾਵਰਨ ਪ੍ਰੇਮੀਆਂ ਨੇ ਬੂਟੇ ਲਗਾ ਕੇ ਪ੍ਰਦੂਸ਼ਣ ਮੁਕਤ ਦੁਸਹਿਰਾ ਮਨਾਇਆ

ਮੰਡੀ ਲੱਖੇਵਾਲੀ, 19 ਅਕਤੂਬਰ (ਮਿਲਖ ਰਾਜ)-ਲੱਖੇਵਾਲੀ ਪਿੰਡ ਅਤੇ ਮੰਡੀ ਦੇ ਵਾਤਾਵਰਨ ਪ੍ਰੇਮੀਆਂ ਨੇ ਦੁਸਹਿਰੇ ਦਾ ਤਿਉਹਾਰ ਰੇਲਵੇ ਸਟੇਸ਼ਨ ਤੇ ਬੂਟੇ ਲਗਾ ਕੇ ਮਨਾਇਆ | ਮਾਸਟਰ ਸਤਪਾਲ ਨਾਗਪਾਲ ਰਿਟਾ: ਹੈੱਡਮਾਸਟਰ ਦੀ ਅਗਵਾਈ ਵਿਚ ਲਗਾਏ ਗਏ ਬੂਟਿਆਂ ਦੌਰਾਨ ਸਮੂਹ ਵਾਤਾਵਰਨ ਪ੍ਰੇਮੀਆਂ ਨੇ ਇਹ ਪ੍ਰਣ ਲਿਆ ਕਿ ਉਹ ਦੁਸਹਿਰੇ ਤੇ ਦੀਵਾਲੀ ਵਰਗੇ ਪਵਿੱਤਰ ਤਿਉਹਾਰ ਤੇ ਵਾਤਾਵਰਨ ਨੂੰ ਦੂਸ਼ਿਤ ਕਰਨ ਵਿਚ ਕੋਈ ਯੋਗਦਾਨ ਨਹੀਂ ਪਾਉਣਗੇ, ਬਲਕਿ ਹੋਰ ਵੀ ਲੋਕਾਂ ਨੂੰ ਪ੍ਰਦੂਸ਼ਣ ਫੈਲਾਉਣ ਤੋਂ ਰੋਕਣ ਲਈ ਪ੍ਰੇਰਿਤ ਕਰਨਗੇ | ਇਸ ਮੌਕੇ ਯੂਥ ਆਸਰਾ ਵੈੱਲਫ਼ੇਅਰ ਐਾਡ ਸਪੋਰਟਸ ਕਲੱਬ ਦੇ ਆਗੂ ਸਿਮਰਜੀਤ ਸਿੰਘ ਬਰਾੜ, ਗਗਨ ਸਰਾਂ, ਇਕਬਾਲ ਸਿੰਘ ਬਰਾੜ ਸਮਾਜਸੇਵੀ, ਸੰਦੀਪ ਨਾਗਪਾਲ, ਕੁਲਦੀਪ ਸਿੰਘ ਜਿਊਣਾ ਪੰਚ, ਬਿ੍ਜ ਲਾਲ ਭਾਰਤ ਗੈਸ ਡਿਸਟ੍ਰੀਬਿਊਟਰ ਆਦਿ ਵੀ ਹਾਜ਼ਰ ਸਨ |

ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਪੰਜਾਬ ਵਲੋਂ ਪਟਿਆਲਾ ਵਿਖੇ ਧਰਨੇ 'ਚ ਕੀਤੀ ਜਾਵੇਗੀ ਸ਼ਮੂਲੀਅਤ

ਸ੍ਰੀ ਮੁਕਤਸਰ ਸਾਹਿਬ, 19 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਵਲੋਂ ਪ੍ਰੈੱਸ ਨੋਟ ਜਾਰੀ ਕਰਕੇ ਅਧਿਆਪਕਾਂ ਦੇ ਸੰਘਰਸ਼ ਦੀ ਹਮਾਇਤ ਕਰਦਿਆਂ ਸੂਬਾ ਆਗੂ ਜਸਵਿੰਦਰ ਝਬੇਲਵਾਲੀ, ਪਵਨ ਕੁਮਾਰ ਅਧਿਆਪਕ ਆਗੂ, ਜਸਵੀਰ ਸਿੰਘ ਤੱਖੀ ...

ਪੂਰੀ ਖ਼ਬਰ »

ਦੁਸਹਿਰੇ ਪ੍ਰਤੀ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ

ਮੰਡੀ ਬਰੀਵਾਲਾ, 19 ਅਕਤੂਬਰ (ਨਿਰਭੋਲ ਸਿੰਘ)-ਬਰੀਵਾਲਾ ਵਿਚ ਦੁਸਹਿਰੇ ਪ੍ਰਤੀ ਲੋਕਾਂ ਵਿਚ ਭਾਰੀ ਉਤਸ਼ਾਹ ਪਾਇਆ ਗਿਆ | ਬਰੀਵਾਲਾ ਦੇ ਬਾਜ਼ਾਰਾਂ ਵਿਚ ਭਾਰੀ ਰੌਣਕ ਸੀ ਅਤੇ ਲੋਕਾਂ ਨੇ ਪੂਰੀ ਰੀਝ ਨਾਲ ਖ਼ਰੀਦੋ-ਫ਼ਰੋਖ਼ਤ ਕੀਤੀ | ਬਰੀਵਾਲਾ ਦੇ ਬਾਜ਼ਾਰਾਂ ਵਿਚ ਮਠਿਆਈਆਂ ...

ਪੂਰੀ ਖ਼ਬਰ »

ਬਿਜਲੀ ਵਿਭਾਗ ਦੀ ਵੱਡੀ ਅਣਗਹਿਲੀ-ਮੀਟਰਾਂ 'ਚੋਂ ਹੋ ਰਹੀ ਹੈ ਬਿਜਲੀ ਚੋਰੀ

ਸ੍ਰੀ ਮੁਕਤਸਰ ਸਾਹਿਬ, 19 ਅਕਤੂਬਰ (ਹਰਮਹਿੰਦਰ ਪਾਲ)-ਪੰਜਾਬ ਸਰਕਾਰ ਨੇ ਬਿਜਲੀ ਚੋਰੀ ਰੋਕਣ ਲਈ ਬਿਜਲੀ ਬਕਸੇ ਇਕੱਠੇ ਇਕ ਜਗ੍ਹਾ ਤੇ ਲਾਏ ਸਨ, ਤਾਂ ਜੋ ਕੋਈ ਵੀ ਘਰੇਲੂ ਖਪਤਕਾਰ ਚੋਰੀ ਨਾ ਕਰ ਸਕੇ | ਪ੍ਰੰਤੂ ਮਿਲੀ ਜਾਣਕਾਰੀ ਅਨੁਸਾਰ ਕਈ ਮੀਟਰ ਕਈ ਬੀ.ਪੀ.ਐੱਲ. ਸਰਵੇ ਵਾਲੇ ...

ਪੂਰੀ ਖ਼ਬਰ »

10 ਬੋਤਲਾਂ ਦੇਸੀ ਸ਼ਰਾਬ, ਲਾਹਣ ਅਤੇ ਚਾਲੂ ਭੱਠੀ ਫੜੀ, 3 ਵਿਅਕਤੀਆਂ 'ਤੇ ਮਾਮਲਾ ਦਰਜ

ਮੰਡੀ ਲੱਖੇਵਾਲੀ, 19 ਅਕਤੂਬਰ (ਮਿਲਖ ਰਾਜ) - ਪੁਲਿਸ ਥਾਣਾ ਲੱਖੇਵਾਲੀ ਪੁਲਿਸ ਨੇ ਇਕ ਮੁਖ਼ਬਰੀ ਦੇ ਅਧਾਰ 'ਤੇ 10 ਬੋਤਲਾਂ ਦੇਸੀ ਸ਼ਰਾਬ, 70 ਕਿੱਲੋ ਲਾਹਣ ਅਤੇ ਇਕ ਚਾਲੂ ਭੱਠੀ ਮੌਕੇ 'ਤੇ ਛਾਪਾ ਮਾਰ ਕੇ ਫੜੀ ਹੈ | ਪਿੰਡ ਸੰਮੇਵਾਲੀ ਦੇ ਨਿਵਾਸੀ ਤਿੰਨ ਵਿਅਕਤੀਆਂ 'ਤੇ ਮਾਮਲਾ ...

ਪੂਰੀ ਖ਼ਬਰ »

ਪੁੱਟੇ ਮੀਟਰ ਵਾਪਸ ਨਾ ਲਗਾਏ ਤਾਂ ਖੇਤ ਮਜ਼ਦੂਰ ਸੰਘਰਸ਼ ਕਰਨਗੇ

ਮੰਡੀ ਲੱਖੇਵਾਲੀ, 19 ਅਕਤੂਬਰ (ਮਿਲਖ ਰਾਜ)-ਨਜ਼ਦੀਕੀ ਪਿੰਡ ਭਾਗਸਰ ਵਿਖੇ ਗਰੀਬ ਖੇਤ ਮਜ਼ਦੂਰਾਂ ਦੇ ਹਜ਼ਾਰਾਂ ਰੁਪਏ ਦੀ ਮੋਟੀ ਰਾਸ਼ੀ ਦੇ ਆਏ ਬਿਜਲੀ ਦੇ ਬਿੱਲ ਭਰਨ ਤੋਂ ਅਸਮਰਥ ਤੋਂ ਬਾਅਦ ਪਾਵਰਕਾਮ ਅਧਿਕਾਰੀਆਂ ਵਲੋਂ ਉਨ੍ਹਾਂ ਦੇ ਮੀਟਰ ਪੁੱਟ ਲਏ ਗਏ ਹਨ, ਲਿਹਾਜ਼ਾ ...

ਪੂਰੀ ਖ਼ਬਰ »

ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਝੋਨੇ ਦੇ ਖ਼ਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

ਦੋਦਾ, 19 ਅਕਤੂਬਰ (ਰਵੀਪਾਲ)-ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਿੰਡ ਦੋਦਾ ਦੀ ਅਨਾਜ ਮੰਡੀ 'ਚ ਪਹੁੰਚ ਕੇ ਕਿਸਾਨਾਂ ਨੂੰ ਆ ਰਹੀਆਂ ਮੁਸ਼ਕਿਲਾਂ ਸੁਣੀਆਂ ਅਤੇ ਝੋਨੇ ਦੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ | ਟਰੱਕਾਂ ਵਾਲੇ ਅਤੇ ਮਜ਼ਦੂਰਾਂ ਦੇ ਆਪਸੀ ਤਕਰਾਰ ...

ਪੂਰੀ ਖ਼ਬਰ »

ਕਾਂਗਰਸ ਦੇ ਇਕ ਧੜੇ ਨੇ ਦੁਸਹਿਰਾ ਕਾਲੇ ਦਿਵਸ ਵਜੋਂ ਮਨਾਇਆ

ਸ੍ਰੀ ਮੁਕਤਸਰ ਸਾਹਿਬ, 19 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਬਰਗਾੜੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ 'ਤੇ ਕੋਟਕਪੂਰਾ ਅਤੇ ਬਹਿਬਲ ਕਲਾਂ ਗੋਲੀ ਕਾਂਡ ਦੇ ਮਾਮਲੇ ਵਿਚ ਅਜੇ ਤੱਕ ਇਨਸਾਫ਼ ਨਾ ਮਿਲਣ ਕਰਕੇ ਸ਼ੋਕ ਵਜੋਂ ਕਾਂਗਰਸ ਪਾਰਟੀ ਦੇ ਇਕ ਧੜੇ ਨੇ ...

ਪੂਰੀ ਖ਼ਬਰ »

ਝੋਨੇ ਦੀ ਨਮੀ ਨੂੰ ਲੈ ਕੇ ਕਿਸਾਨਾਂ ਅਤੇ ਸ਼ੈਲਰ ਮਾਲਕਾਂ ਵਿਚ ਝੜਪ

ਮਲੋਟ, 19 ਅਕਤੂਬਰ (ਗੁਰਮੀਤ ਸਿੰਘ ਮੱਕੜ)-ਸਥਾਨਕ ਦਾਣਾ ਮੰਡੀ ਵਿਖੇ ਕਿਸਾਨ ਵਲੋਂ ਵੇਚਣ ਲਈ ਲਿਆਂਦੀ ਗਈ ਝੋਨੇ ਦੀ ਫ਼ਸਲ ਵਿਚ ਨਮੀ ਦੀ ਮਾਤਰਾ ਨੂੰ ਲੈ ਕੇ ਕਿਸਾਨ ਅਤੇ ਸ਼ੈਲਰ ਯੂਨੀਅਨ ਦੇ ਨੁਮਾਇੰਦੇ ਵਿਚ ਆਪਸੀ ਤਕਰਾਰ ਤੋਂ ਬਾਅਦ ਇਹ ਤਕਰਾਰ ਲੜਾਈ ਦੇ ਵਿਚ ਬਦਲ ਗਈ | ...

ਪੂਰੀ ਖ਼ਬਰ »

ਸੜਕ 'ਤੇ ਖਿੱਲਰੀ ਝੋਨੇ ਦੀ ਰਹਿੰਦ-ਖੰੂਹਦ ਨਾਲ ਵਾਪਰ ਰਹੇ ਹਨ ਹਾਦਸੇ

ਰੁਪਾਣਾ, 19 ਅਕਤੂਬਰ (ਜਗਜੀਤ ਸਿੰਘ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਅਤੇ ਆਸ-ਪਾਸ ਪਿੰਡਾਂ ਦੀਆਂ ਮੰਡੀਆਂ ਵਿਚ ਝੋਨੇ ਦੇ ਅੰਬਾਰ ਲੱਗੇ ਹੋਏ ਹਨ | ਦੂਜੇ ਪਾਸੇ ਖੇਤਾਂ ਵਿਚੋਂ ਇਸਦੀ ਝਾੜ ਫੂਸ ਇਕੱਠੀ ਕਰਕੇ ਗਰੀਬ ਘਰਾਂ ਦੇ ਵਾਸੀਆਂ ਵਲੋਂ ਉਸ ਵਿਚੋਂ ਦਾਣੇ ਕੱਢਣ ਲਈ ...

ਪੂਰੀ ਖ਼ਬਰ »

ਹੁਣ ਗੰਧੜ੍ਹ ਦੇ ਕਿਸਾਨਾਂ ਨੇ ਵੀ ਲਿਆ ਪਰਾਲੀ ਨੂੰ ਅੱਗ ਲਗਾਉਣ ਦਾ ਫ਼ੈਸਲਾ

ਮੰਡੀ ਲੱਖੇਵਾਲੀ, 19 ਅਕਤੂਬਰ (ਰੁਪਿੰਦਰ ਸਿੰਘ ਸੇਖੋਂ)-ਸਬ ਤਹਿਸੀਲ ਮੰਡੀ ਲੱਖੇਵਾਲੀ ਦੇ ਨੇੜਲੇ ਪਿੰਡ ਗੰਧੜ੍ਹ ਦੇ ਕਿਸਾਨਾਂ ਨੇ ਵੀ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦਾ ਫ਼ੈਸਲਾ ਗੁਰਦੁਆਰਾ ਸਾਹਿਬ 'ਚ ਇਕਮੁੱਠਤਾ ਨਾਲ ਲਿਆ | ਪਰਾਲੀ ਸਾੜਨ ਲਈ ਮਜਬੂਰੀ ਦੱਸਦਿਆਂ ...

ਪੂਰੀ ਖ਼ਬਰ »

ਪਿੰਡ ਮਨੀਆਂਵਾਲਾ ਦੇ ਲਾਪਤਾ ਨੌਜਵਾਨ ਦੀ ਲਾਸ਼ ਸਰਹੰਦ ਨਹਿਰ 'ਚੋਂ ਮਿਲੀ

ਗਿੱਦੜਬਾਹਾ, 19 ਅਕਤੂਬਰ (ਬਲਦੇਵ ਸਿੰਘ ਘੱਟੋਂ)-ਬੀਤੇ ਦਿਨੀਂ ਲਾਪਤਾ ਹੋਏ ਪਿੰਡ ਮਨੀਆਂਵਾਲਾ ਦੇ ਨੌਜਵਾਨ ਦੀ ਲਾਸ਼ ਕੱਲ੍ਹ ਸਰਹੰਦ ਨਹਿਰ 'ਚੋਂ ਮਿਲ ਜਾਣ ਉਪਰੰਤ ਪਿੰਡ ਵਾਸੀਆਂ ਅਤੇ ਨਜ਼ਦੀਕੀ ਰਿਸ਼ਤੇਦਾਰਾਂ ਵਲੋਂ ਅੱਜ ਪਿੰਡ ਦੇ ਗੁਰਦੁਆਰਾ ਸਾਹਿਬ 'ਚ ਇਕੱਠ ਕੀਤਾ ...

ਪੂਰੀ ਖ਼ਬਰ »

96 ਹਜ਼ਾਰ ਵਿਦਿਆਰਥੀ ਬੱਡੀ ਗਰੁੱਪ ਮੁਹਿੰਮ ਨਾਲ ਜੁੜ ਕੇ ਨਸ਼ੇ ਦੇ ਰਾਵਣ ਨੂੰ ਕਰਨਗੇ ਖ਼ਤਮ

ਸ੍ਰੀ ਮੁਕਤਸਰ ਸਾਹਿਬ, 19 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬ ਦੇ ਦੂਰ-ਅੰਦੇਸ਼ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਆਰੰਭੇ ਪ੍ਰੋਜੈਕਟਾਂ ਦੀ ਲੜੀ ਤਹਿਤ ਅਗਲੀ ਪੀੜ੍ਹੀ ਨੂੰ ਹੁਣ ਤੋਂ ਹੀ ਨਸ਼ੇ ਤੋਂ ਸੁਚੇਤ ਕਰਨ ਦੇ ...

ਪੂਰੀ ਖ਼ਬਰ »

ਸਰਕਾਰੀ ਕਾਲਜ ਵਿਖੇ ਸ਼ਹੀਦਾਂ ਦੀ ਯਾਦ 'ਚ ਸਮਾਗਮ ਕਰਵਾਇਆ

ਸ੍ਰੀ ਮੁਕਤਸਰ ਸਾਹਿਬ, 19 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬ ਪੁਲਿਸ ਦੇ ਡੀ.ਜੀ.ਪੀ ਅਤੇ ਜ਼ਿਲ੍ਹਾ ਪੁਲਿਸ ਮੁਖੀ ਮਨਜੀਤ ਸਿੰਘ ਢੇਸੀ ਦੇ ਦਿਸ਼ਾ-ਨਿਰਦੇਸ਼ ਹੇਠ ਸਥਾਨਕ ਸਰਕਾਰੀ ਕਾਲਜ ਵਿਖੇ ਸ਼ਹੀਦ ਪੁਲਿਸ ਮੁਲਾਜ਼ਮਾਂ ਦੀ ਯਾਦ ਵਿਚ ਨਸ਼ਾ ਛੁਡਾਊ ਸੈੱਲ ਪੰਜਾਬ ...

ਪੂਰੀ ਖ਼ਬਰ »

ਸ਼ਹਿਰ 'ਚ ਦਿਨ ਵੇਲੇ ਵੱਡੇ ਵਾਹਨਾਂ ਦਾ ਦਾਖਲਾ ਆਵਾਜਾਈ ਵਿਚ ਪਾ ਰਿਹੈ ਵਿਘਨ

ਸ੍ਰੀ ਮੁਕਤਸਰ ਸਾਹਿਬ, 19 ਅਕਤੂਬਰ (ਕੁਲਦੀਪ ਸਿੰਘ ਘੁਮਾਣ)-ਸਥਾਨਕ ਸ਼ਹਿਰ ਦੇ ਭੀੜੇ ਬਾਜ਼ਾਰਾਂ ਵਿਚ ਦੁਕਾਨਦਾਰਾਂ ਦੇ ਬਾਹਰੋਂ ਆਉਣ ਵਾਲੇ ਸਮਾਨ ਨੂੰ ਉਤਾਰਨ ਵਾਲੇ ਭਾਰੀ ਵਹੀਕਲਾਂ ਤੇ ਖੋਤੀ ਰੇਹੜੀਆਂ ਵਾਲਿਆਂ ਦੇ ਸਿਤਮ ਤੋਂ ਸ਼ਹਿਰ ਨਿਵਾਸੀ ਅਤੇ ਬਾਹਰੋਂ ਆਉਣ ...

ਪੂਰੀ ਖ਼ਬਰ »

ਉੱਚੀ ਆਵਾਜ਼ ਵਾਲੇ ਮਿਊਜ਼ਿਕ ਤੇ ਹਾਰਨਾਂ 'ਤੇ ਲਗਾਈ ਪਾਬੰਦੀ

ਸ੍ਰੀ ਮੁਕਤਸਰ ਸਾਹਿਬ, 19 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀ ਐਮ.ਕੇ. ਅਰਾਵਿੰਦ ਕੁਮਾਰ ਆਈ.ਏ.ਐਸ. ਨੇ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀਆਂ ਵਰਤੋਂ ਕਰਦਿਆਂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਹਦੂਦ ਅੰਦਰ ...

ਪੂਰੀ ਖ਼ਬਰ »

ਅਗਰਵਾਲ ਸਮਾਜ ਸਭਾ ਵਲੋਂ 251 ਲੜਕੀਆਂ ਦੀ ਨਿਗ੍ਹਾ ਕਰਵਾਈ ਗਈ ਚੈੱਕ

ਸ੍ਰੀ ਮੁਕਤਸਰ ਸਾਹਿਬ, 19 ਅਕਤੂਬਰ (ਗੁਲਵਿੰਦਰ ਸਿੰਘ)-ਨੈਸ਼ਨਲ ਕੰਟਰੋਲ ਪ੍ਰੋਗਰਾਮ ਆਫ਼ ਬਲਾਈਡਨੈੱਸ ਅਧੀਨ ਸਕੂਲੀ ਵਿਦਿਆਰਥੀਆਂ ਦੀ ਨਿਗ੍ਹਾ ਟੈੱਸਟ ਕਰਵਾਉਣ ਅਤੇ ਮੁਫ਼ਤ ਐਨਕਾਂ ਦੀ ਸਹੂਲਤ ਦੇਣ ਲਈ ਸਿਵਲ ਸਰਜਨ ਡਾ: ਸੁਖਪਾਲ ਸਿੰਘ ਬਰਾੜ ਦੇ ਦਿਸ਼ਾ-ਨਿਰਦੇਸ਼ਾਂ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੀ ਮੀਟਿੰਗ ਹੋਈ

ਸ੍ਰੀ ਮੁਕਤਸਰ ਸਾਹਿਬ, 19 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੀ ਮੀਟਿੰਗ ਸਥਾਨਕ ਨਵੀਂ ਦਾਣਾ ਮੰਡੀ ਵਿਖੇ ਜ਼ਿਲ੍ਹਾ ਪ੍ਰਧਾਨ ਗੁਰਦਰਸ਼ਨ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ...

ਪੂਰੀ ਖ਼ਬਰ »

ਕਿਸਾਨਾਂ ਨੇ ਨੰਦਗੜ੍ਹ ਕੋਲੋਂ ਭਾਗਸਰ ਮਾਈਨਰ ਟੁੱਟਣ ਦਾ ਪ੍ਰਗਟਾਇਆ ਖ਼ਦਸ਼ਾ

ਮੰਡੀ ਲੱਖੇਵਾਲੀ, 19 ਅਕਤੂਬਰ (ਮਿਲਖ ਰਾਜ)-ਕਰੀਬ ਡੇਢ ਸਾਲ ਪਹਿਲਾਂ ਨਵੇਂ ਬਣੇ ਭਾਗਸਰ ਮਾਈਨਰ ਵਿਚ ਹੋਈਆਂ ਕਥਿਤ ਬੇਨਿਯਮੀਆਂ ਦੇ ਦੋਸ਼ ਇਸ ਦੇ ਵਾਰ-ਵਾਰ ਟੁੱਟਣ ਕਾਰਨ ਸੱਚ ਸਾਬਤ ਹੁੰਦੇ ਦਿਖਾਈ ਦੇ ਰਹੇ ਹਨ | ਮਾੜੇ ਮਟੀਰੀਅਲ ਅਤੇ ਕੰਢਿਆਂ ਦੁਆਲੇ ਸਹੀ ਢੰਗ ਨਾਲ ...

ਪੂਰੀ ਖ਼ਬਰ »

ਭਾਰਤ ਵਿਕਾਸ ਪ੍ਰੀਸ਼ਦ ਨੇ ਲੜਕੀ ਦੇ ਵਿਆਹ ਲਈ ਦਿੱਤਾ ਸਹਿਯੋਗ

‘ਮਲੋਟ, 19 ਅਕਤੂਬਰ (ਗੁਰਮੀਤ ਸਿੰਘ ਮੱਕੜ)-ਸਥਾਨਕ ਭਾਰਤ ਵਿਕਾਸ ਪ੍ਰੀਸ਼ਦ ਵਲੋਂ ਇੱਕ ਜ਼ਰੂਰਤਮੰਦ ਪਰਿਵਾਰ ਦੀ ਲੜਕੀ ਦੇ ਵਿਆਹ ਵਿਚ ਘਰੇਲੂ ਵਰਤੋਂ ਦਾ ਸਾਮਾਨ ਦੇ ਕੇ ਸਹਿਯੋਗ ਦਿੱਤਾ ਗਿਆ ਅਤੇ ਸ਼੍ਰੀ ਸੁਖਮਨੀ ਸਾਹਿਬ ਮਹਿਲਾ ਜਥਾ ਵਲੋਂ ਵੀ ਵੱਧ ਚੜ੍ਹ ਕੇ ਸਹਿਯੋਗ ...

ਪੂਰੀ ਖ਼ਬਰ »

ਬਾਬਾ ਵਣਪੀਰ ਦੀ ਦਰਗਾਹ 'ਤੇ ਸੁਸਾਇਟੀ ਮੈਂਬਰਾਂ ਨੇ ਲੰਗਰ ਲਗਾਇਆ

ਰੁਪਾਣਾ, 19 ਅਕਤੂਬਰ (ਜਗਜੀਤ ਸਿੰਘ)-ਬਾਬਾ ਵਣਪੀਰ ਸੇਵਾ ਸੁਸਾਇਟੀ ਰੁਪਾਣਾ ਦੇ ਮੈਂਬਰਾਂ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਨਗਰ ਦੇ ਸਹਿਯੋਗ ਨਾਲ ਸ੍ਰੀ ਮੁਕਤਸਰ ਸਾਹਿਬ ਤੋਂ ਮਲੋਟ ਰੋਡ ਉੱਪਰ ਸਥਿਤ ਬਾਬਾ ਦੀ ਦਰਗਾਹ 'ਤੇ ਦੋ ਰੋਜ਼ਾ ਮੇਲਾ ਕਰਵਾਇਆ ਗਿਆ | ਮੇਲੇ 'ਚ ...

ਪੂਰੀ ਖ਼ਬਰ »

ਬਾਘਲਾ ਅਤੇ ਚੁੱਘ ਪਰਿਵਾਰਾਂ ਨਾਲ ਦੁੱਖ ਦਾ ਪ੍ਰਗਟਾਵਾ

ਗਿੱਦੜਬਾਹਾ, 19 ਅਕਤੂਬਰ (ਬਲਦੇਵ ਸਿੰਘ ਘੱਟੋਂ)-ਗਿੱਦੜਬਾਹਾ ਦੇ ਉੱਘੇ ਐਡਵੋਕੇਟ ਨਰਿੰਦਰ, ਬਾਘਲਾ ਸੁਰਿੰਦਰ ਬਾਘਲਾ ਅਤੇ ਦਵਿੰਦਰ ਬਾਘਲਾ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ ਜਦ ਉਨ੍ਹਾਂ ਦੀ ਸਤਿਕਾਰਯੋਗ ਵੱਡੀ ਭੈਣ ਕਮਲੇਸ਼ ਰਾਣੀ ਪਤਨੀ ਸ੍ਰੀ ਰਾਜੇਸ਼ ਚੁੱਘ ਵਾਸੀ ...

ਪੂਰੀ ਖ਼ਬਰ »

ਨੈਸ਼ਨਲ ਕਮਿਸ਼ਨ ਫਾਰ ਵੋਮੈਨ ਦੀ ਵਿਸ਼ੇਸ਼ ਮੀਟਿੰਗ 23 ਨੂੰ

ਸ੍ਰੀ ਮੁਕਤਸਰ ਸਾਹਿਬ, 19 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬ ਵਿਚ ਪਿਛਲੇ ਕੁਝ ਸਾਲਾਂ ਤੋਂ ਐੱਨ.ਆਰ.ਆਈ. ਵਿਆਹਾਂ ਦੇ ਧੋਖਾਧੜੀ ਦੇ ਵਧ ਰਹੇ ਕੇਸਾਂ ਨੂੰ ਦੇਖਦਿਆਂ ਸੂਬਾ ਪੱਧਰ ਤੇ ਬਣੀ ਪੰਜਾਬ ਸਟੇਟ ਅਪੈਕਸ ਕਮੇਟੀ ਫਾਰ ਐੱਨ.ਜੀ.ਓ ਨੇ ਲੋਕਾਂ ਵਿਚ ਇਸ ਸਬੰਧੀ ...

ਪੂਰੀ ਖ਼ਬਰ »

ਗੁਰੂ ਨਾਨਕ ਕਾਲਜ ਵਿਖੇ ਮੱਛੀ ਪਾਲਣ ਤੇ ਜੀਵ ਜੰਤੂ 'ਤੇ ਪ੍ਰਸਾਰ ਭਾਸ਼ਣ ਕਰਵਾਇਆ

ਸ੍ਰੀ ਮੁਕਤਸਰ ਸਾਹਿਬ, 19 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਗੁਰੂ ਨਾਨਕ ਕਾਲਜ ਫ਼ਾਰ ਗਰਲਜ ਸ੍ਰੀ ਮੁਕਤਸਰ ਸਾਹਿਬ ਵਿਖੇ ਬੇਸਿਕ ਸਾਇੰਸ ਵਿਭਾਗ ਵਲੋਂ 'ਮੱਛੀ ਪਾਲਣ ਤਿੰਨ ਸਮੱਸਿਆਵਾਂ ਦਾ ਹੱਲ, ਸੰਤੁਲਿਤ ਭੋਜਨ, ਬੇਰੁਜ਼ਗਾਰ ਤੇ ਆਰਥਿਕ ਵਿਕਾਸ' ਵਿਸ਼ੇ ਸਬੰਧੀ ਪ੍ਰਸਾਰ ...

ਪੂਰੀ ਖ਼ਬਰ »

ਮੁਅੱਤਲੀਆਂ, ਤਬਾਦਲੇ ਅਧਿਆਪਕ ਸੰਘਰਸ਼ ਨੂੰ ਨਹੀਂ ਦਬਾ ਸਕਦੇ-ਸਾਂਝਾ ਮੋਰਚਾ

ਮਲੋਟ, 19 ਅਕਤੂਬਰ (ਗੁਰਮੀਤ ਸਿੰਘ ਮੱਕੜ)-ਸਾਂਝਾ ਅਧਿਆਪਕ ਮੋਰਚਾ ਦੇ ਪੰਜਾਬ ਸਰਕਾਰ ਿਖ਼ਲਾਫ਼ ਚੱਲ ਰਹੇ ਸੰਘਰਸ਼ ਵਿਚ ਸ਼ਾਮਲ ਹੋਣ ਬਦਲੇ ਪ੍ਰਬੰਧਕੀ ਆਧਾਰ ਤੇ ਬਦਲੇ ਗਏ ਹੈੱਡ ਟੀਚਰ ਜੀਵਨ ਸਿੰਘ ਨੇ ਸਥਾਨਕ ਬਲਾਕ ਦੇ ਆਲਮਵਾਲਾ ਪ੍ਰਾਇਮਰੀ ਸਕੂਲ ਵਿਚ ਅਧਿਆਪਕ ...

ਪੂਰੀ ਖ਼ਬਰ »

ਜਿਮਨਾਸਟਿਕ ਡਿਸਟਿ੍ਕ ਟੂਰਨਾਮੈਂਟ ਵਿਚ ਮਾਤਾ ਗੁਜਰੀ ਪਬਲਿਕ ਸਕੂਲ ਦਾ ਸ਼ਾਨਦਾਰ ਪ੍ਰਦਰਸ਼ਨ

ਸ੍ਰੀ ਮੁਕਤਸਰ ਸਾਹਿਬ, 19 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਹੋਏ ਜ਼ਿਲ੍ਹਾ ਪੱਧਰੀ ਜਿਮਨਾਸਟਿਕ ਟੂਰਨਾਮੈਂਟ ਵਿਚ ਮਾਤਾ ਗੁਜਰੀ ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਰਿਹਾ | ਅੰਡਰ-14 ਮੁਕਾਬਲਿਆਂ 'ਚ ਲੜਕੇ ...

ਪੂਰੀ ਖ਼ਬਰ »

ਗੁਟਕਾ ਸਾਹਿਬ ਦੇ ਅੰਗਾਂ ਦੀ ਬੇਅਦਬੀ ਨੂੰ ਲੈ ਕੇ ਸੰਗਤ ਵਿਚ ਰੋਸ

ਸ੍ਰੀ ਮੁਕਤਸਰ ਸਾਹਿਬ/ਦੋਦਾ, 19 ਅਕਤੂਬਰ (ਰਣਜੀਤ ਸਿੰਘ ਢਿੱਲੋਂ, ਰਵੀਪਾਲ)- ਅੱਜ ਪਿੰਡ ਖਿੜਕੀਆਂਵਾਲਾ ਵਿਖੇ ਸ੍ਰੀ ਗੁਟਕਾ ਸਾਹਿਬ ਦੇ ਅੰਗਾਂ ਦੀ ਬੇਅਦਬੀ ਹੋਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਮੰਦਭਾਗੀ ਘਟਨਾ ਨੂੰ ਲੈ ਕੇ ਪਿੰਡ ਤੇ ਇਲਾਕੇ ਦੀ ਸੰਗਤ ਵਿਚ ...

ਪੂਰੀ ਖ਼ਬਰ »

ਪੋਸਟ ਮੈਟਿ੍ਕ ਸਕਾਲਰਸ਼ਿਪ ਅਪਲਾਈ ਕਰਨ ਦੀ ਮਿਤੀ 'ਚ 31 ਤੱਕ ਵਾਧਾ-ਰਾਜਾ ਵੜਿੰਗ

ਸ੍ਰੀ ਮੁਕਤਸਰ ਸਾਹਿਬ, 19 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਵਿਦਿਆਰਥੀਆਂ ਦੀ ਮੰਗ ਨੂੰ ਧਿਆਨ ਵਿਚ ਰੱਖਦਿਆਂ ਪੰਜਾਬ ਸਰਕਾਰ ਨੇ ਸਾਲ 2018-2019 ਲਈ ਪੋਸਟ ਮੈਟਿ੍ਕ ਸਕਾਲਰਸ਼ਿਪ ਲਈ ਵਿਦਿਆਰਥੀਆਂ ਵਲੋਂ ਆਨਲਾਈਨ ਅਪਲਾਈ ਕਰਨ ਦੀ 31 ਅਕਤੂਬਰ 2018 ਤੱਕ ਵਧਾ ਦਿੱਤੀ ਹੈ | ਇਸ ਸਬੰਧ ...

ਪੂਰੀ ਖ਼ਬਰ »

ਪੋਸਤ ਸਮੇਤ ਇਕ ਵਿਅਕਤੀ ਪੁਲਿਸ ਅੜਿੱਕੇ

ਮੰਡੀ ਬਰੀਵਾਲਾ, 19 ਅਕਤੂਬਰ (ਨਿਰਭੋਲ ਸਿੰਘ)-ਜ਼ਿਲ੍ਹਾ ਪੁਲਿਸ ਵਲੋਂ ਵਿੱਢੀ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਥਾਣਾ ਬਰੀਵਾਲਾ ਦੀ ਪੁਲਿਸ ਨੇ ਇਕ ਵਿਅਕਤੀ ਨੂੰ ਡੇਢ ਕਿੱਲੋ ਪੋਸਤ ਸਮੇਤ ਕਾਬੂ ਕਰਕੇ ਉਸ ਵਿਰੁੱਧ ਥਾਣਾ ਬਰੀਵਾਲਾ ਵਿਚ ਐੱਨ.ਡੀ.ਪੀ.ਐਸ. ਐਕਟ ਅਧੀਨ ...

ਪੂਰੀ ਖ਼ਬਰ »

ਸੋਮਪਾਲ ਬਰੀਵਾਲਾ ਨਮਿੱਤ ਅੰਤਿਮ ਅਰਦਾਸ ਕੱਲ੍ਹ

ਮੰਡੀ ਬਰੀਵਾਲਾ, 19 ਅਕਤੂਬਰ (ਨਿਰਭੋਲ ਸਿੰਘ)-ਮਾਰਕਿਟ ਕਮੇਟੀ ਬਰੀਵਾਲਾ ਵਿਚ ਸਫਾਈ ਸੇਵਕ ਵਜੋਂ ਸੇਵਾ ਨਿਭਾ ਰਹੇ ਸੋਮਪਾਲ ਦੀ ਅੰਤਿਮ ਅਰਦਾਸ 21 ਅਕਤੂਬਰ ਦਿਨ ਐਤਵਾਰ ਨੂੰ ਧਰਮਸ਼ਾਲਾ ਧਾਨਕ ਸਮਾਜ ਬਰੀਵਾਲਾ ਵਿਚ ਹੋ ਰਹੀ ਹੈ | ਜ਼ਿਕਰਯੋਗ ਹੈ ਕਿ ਸੋਮਪਾਲ ਬਰੀਵਾਲਾ ...

ਪੂਰੀ ਖ਼ਬਰ »

ਕਵਿਤਰੀ ਰਿਪੁਦਮਨ ਸ਼ਰਮਾ ਦਾ ਰੇਡੀਓ ਐਫ਼.ਐਮ ਸਿਰਸਾ ਵਲੋਂ ਵਿਸ਼ੇਸ਼ ਸਨਮਾਨ

ਲੰਬੀ, 19 ਅਕਤੂਬਰ (ਸ਼ਿਵਰਾਜ ਸਿੰਘ ਬਰਾੜ)-ਦਸਮੇਸ਼ ਗਰਲਜ਼ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਬਾਦਲ ਦੀ ਅਧਿਆਪਕਾ ਤੇ ਉੱਘੀ ਕਵਿਤਰੀ ਮੈਡਮ ਰਿਪੁਦਮਨ ਸ਼ਰਮਾ ਦਾ ਐਫ਼.ਐਮ ਰੇਡੀਓ ਸਿਰਸਾ ਵਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ | ਉਨ੍ਹਾਂ 'ਫੁਲਕਾਰੀ' ਪ੍ਰੋਗਰਾਮ ਵਿਚ ...

ਪੂਰੀ ਖ਼ਬਰ »

'ਸਰਬ ਰੋਗ ਕਾ ਅਉਖਦ ਨਾਮ' ਕੈਂਪ 24 ਤੋਂ 28 ਤੱਕ

ਸ੍ਰੀ ਮੁਕਤਸਰ ਸਾਹਿਬ, 19 ਅਕਤੂਬਰ (ਰਣਜੀਤ ਸਿੰਘ ਢਿੱਲੋਂ)- 'ਸਰਬ ਰੋਗ ਕਾ ਅਉਖਦ ਨਾਮ' ਕੈਂਪ ਚੰਡੀਗੜ੍ਹ ਮਿਸ਼ਨ ਸ੍ਰੀ ਮੁਕਤਸਰ ਸਾਹਿਬ ਵਲੋਂ 24 ਤੋਂ 28 ਅਕਤੂਬਰ ਤੱਕ ਗੁਰਦੁਆਰਾ ਤੰਬੂ ਸਾਹਿਬ (ਸ੍ਰੀ ਦਰਬਾਰ ਸਾਹਿਬ) ਸ੍ਰੀ ਮੁਕਤਸਰ ਸਾਹਿਬ ਵਿਖੇ ਲਾਇਆ ਜਾ ਰਿਹਾ ਹੈ | ਇਸ ...

ਪੂਰੀ ਖ਼ਬਰ »

ਮੰਤਰੀ ਦੇ ਹੁਕਮਾਂ 'ਤੇ ਸ਼ਹੀਦ ਕ੍ਰਿਸ਼ਨਭਗਵਾਨ ਸਿੰਘ ਦੇ ਪਿੰਡ ਦੇ ਅਧੂਰੇ ਕੰਮਾਂ ਨੂੰ ਨੇਪਰੇ ਚਾੜ੍ਹਨ ਲਈ ਮਿਣਤੀ ਗਿਣਤੀ ਸ਼ੁਰੂ

ਬਰਗਾੜੀ, 19 ਅਕਤੂਬਰ (ਲਖਵਿੰਦਰ ਸ਼ਰਮਾ)-ਬੇਅਦਬੀ ਦੇ ਰੋਸ ਵਜੋਂ ਬਹਿਬਲ ਕਲਾਂ ਗੋਲੀਕਾਂਡ ਵਿਚ ਸ਼ਹੀਦ ਹੋਏ ਕ੍ਰਿਸ਼ਨਭਗਵਾਨ ਸਿੰਘ ਦੇ ਪਿੰਡ ਨਿਆਮੀਵਾਲਾ ਵਿਖੇ 14 ਅਕਤੂਬਰ ਨੂੰ ਕੈਬਨਿਟ ਮੰਤਰੀ ਤਿ੍ਪਤਰਾਜਿੰਦਰ ਸਿੰਘ ਬਾਜਵਾ ਨਿਆਮੀਵਾਲਾ ਵਿਖੇ ਸ਼ਹੀਦ ...

ਪੂਰੀ ਖ਼ਬਰ »

'ਬੀੜ' ਸੁਸਾਇਟੀ ਦੁਆਰੇਆਣਾ ਨੇ ਪਿੰਡ ਦੀ ਫਿਰਨੀ 'ਤੇ ਲਾਏ 70 ਬੂਟੇ

ਫ਼ਰੀਦਕੋਟ, 19 ਅਕਤੂਬਰ (ਜਸਵੰਤ ਸਿੰਘ ਪੁਰਬਾ)-ਬਰਡਜ਼ ਇਨਵਾਰਿਨਮੈਂਟ ਐਾਡ ਅਰਥ ਰੀਵਾਈਵਿੰਗ ਹੈਂਡ ਸੁਸਾਇਟੀ 'ਬੀੜ' ਦੁਆਰੇਆਣਾ ਦੁਆਰਾ ਰੁੱਖ ਲਾਓ ਧਰਤੀ ਬਚਾਓ ਮੁਹਿੰਮ ਤਹਿਤ ਪਿੰਡ ਦੀ ਫਿਰਨੀ ਅਤੇ ਹੋਰ ਸਾਂਝੀਆਂ ਥਾਵਾਂ 'ਤੇ ਛਾਂਦਾਰ ਅਤੇ ਫੁੱਲਾਂ ਵਾਲੇ ਬੂਟੇ ਲਾਏ ...

ਪੂਰੀ ਖ਼ਬਰ »

ਕੇਂਦਰੀ ਪੰਜਾਬੀ ਲੇਖਕ ਸਭਾ (ਸੇਖੋਂ) ਦਾ ਸਮਾਗਮ 24 ਨੂੰ

ਫ਼ਰੀਦਕੋਟ, 19 ਅਕਤੂਬਰ (ਜਸਵੰਤ ਸਿੰਘ ਪੁਰਬਾ)-ਪੰਜਾਬੀ ਸਾਹਿਤ ਸਭਾ ਫ਼ਰੀਦਕੋਟ ਦੇ ਮੁੱਖ ਸਰਪ੍ਰਸਤ ਪਿੰ੍ਰ. ਨਵਰਾਹੀ ਘੁਗਿਆਣਵੀ ਤੋਂ ਮਿਲੀ ਸੂਚਨਾ ਅਨੁਸਾਰ ਕੇਂਦਰੀ ਪੰਜਾਬੀ ਲੇਖਕ ਸਭਾ (ਸੇਖੋਂ) ਦਾ ਦੋ ਸਾਲਾਂ ਸਮਾਗਮ 24 ਅਕਤੂਬਰ ਨੂੰ ਆਦਿ ਕਵੀ ਮਹਾਂਰਿਸ਼ੀ ...

ਪੂਰੀ ਖ਼ਬਰ »

ਸਰਪੰਚ ਨਛੱਤਰ ਸਿੰਘ ਧਾਲੀਵਾਲ ਨੂੰ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਸ਼ਰਧਾਂਜਲੀਆਂ ਭੇਟ

ਬਾਜਾਖਾਨਾ, 19 ਅਕਤੂਬਰ (ਜੀਵਨ ਗਰਗ)-ਇੱਥੋਂ ਨੇੜਲੇ ਪਿੰਡ ਰੋਮਾਣਾ ਅਜੀਤ ਸਿੰਘ ਦੇ ਸਾਬਕਾ ਸਰਪੰਚ ਨਛੱਤਰ ਸਿੰਘ ਧਾਲੀਵਾਲ ਨਮਿਤ ਸ਼ਰਧਾਂਜਲੀ ਸਮਾਗਮ ਮੌਕੇ ਅੱਜ ਉੱਘੀਆਂ ਸ਼ਖ਼ਸੀਅਤਾਂ ਨੇ ਸ਼ਰਧਾਂਜਲੀਆਂ ਭੇਟ ਕੀਤੀਆਂ | ਬੁਲਾਰਿਆਂ ਨੇ ਕਿਹਾ ਕਿ 35 ਸਾਲ ਪਿੰਡ ਦਾ ...

ਪੂਰੀ ਖ਼ਬਰ »

ਵਿਵੇਕ ਆਸ਼ਰਮ ਬਰਗਾੜੀ ਵਿਖੇ ਮੈਡੀਕਲ ਕੈਂਪ ਲਗਾ ਕੇ ਮਨਾਇਆ ਦੁਸਹਿਰਾ

ਬਰਗਾੜੀ, 19 ਅਕਤੂਬਰ (ਲਖਵਿੰਦਰ ਸ਼ਰਮਾ)-ਵਿਵੇਕ ਆਸ਼ਰਮ ਬਰਗਾੜੀ ਵਿਖੇ ਸੰਗਤਾਂ ਲਈ ਮੈਡੀਕਲ ਕੈਂਪ ਲਗਾ ਕੇ ਦੁਸਹਿਰਾ ਮਨਾਇਆ ਗਿਆ | ਕੈਂਪ ਦਾ ਉਦਘਾਟਨ ਕਰਦਿਆਂ ਸੰਤ ਮੋਹਨ ਦਾਸ ਨੇ ਸਮੂਹ ਸੰਗਤਾਂ ਨੂੰ ਦੁਸਹਿਰੇ ਦੀ ਵਧਾਈ ਦਿੱਤੀ | ਉਨ੍ਹਾਂ ਪ੍ਰਵਚਨ ਕਰਦਿਆਂ ਕਿਹਾ ਕਿ ...

ਪੂਰੀ ਖ਼ਬਰ »

ਫੋਟੋਗ੍ਰਾਫਰਜ਼ ਯੂਨੀਅਨ ਸਾਦਿਕ ਦੇ ਅਹੁਦੇਦਾਰਾਂ ਦੀ ਸਰਬਸੰਮਤੀ ਨਾਲ ਹੋਈ ਚੋਣ

ਸਾਦਿਕ, 19 ਅਕਤੂਬਰ (ਨਿੱਜੀ ਪੱਤਰ ਪ੍ਰੇਰਕ)-ਅਜੋਕੇ ਤਕਨੀਕੀ ਯੁੱਗ ਵਿਚ ਪੋਫੈਸ਼ਨਲ ਫੋਟੋਗ੍ਰਾਫਰਾਂ ਨੂੰ ਆ ਆਪਣੇ ਕਿੱਤੇ ਵਿਚ ਆ ਰਹੀਆਂ ਮੁਸ਼ਕਿਲਾਂ ਦੂਰ ਕਰਨ ਲਈ ਸਾਦਿਕ ਇਲਾਕੇ ਨਾਲ ਸਬੰਧਿਤ ਸਮੂਹ ਫੋਟੋਗ੍ਰਾਫਰਾਂ ਦੀ ਇਕ ਵਿਸ਼ਾਲ ਇਕੱਤਤਰਤਾ ਗੁਰਦੁਆਰਾ ਸ੍ਰੀ ...

ਪੂਰੀ ਖ਼ਬਰ »

ਪਿੰਡ ਸੂਰਘੂਰੀ 'ਚ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ

ਜੈਤੋ, 19 ਅਕਤੂਬਰ (ਭੋਲਾ ਸ਼ਰਮਾ)-ਇਥੋਂ ਨੇੜਲੇ ਪਿੰਡ ਸੂਰਘੂਰੀ ਦੇ ਖ਼ਰੀਦ ਕੇਂਦਰ 'ਤੇ ਅੱਜ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਹੋ ਗਈ ਹੈ | ਸਰਕਾਰੀ ਖ਼ਰੀਦ ਦਾ ਰਸਮੀਂ ਉਦਘਾਟਨ ਸਾਬਕਾ ਕਾਂਗਰਸੀ ਵਿਧਾਇਕ ਮੁਹੰਮਦ ਸਦੀਕ ਦੇ ਜਵਾਈ ਤੇ ਸੀਨੀਅਰ ਕਾਂਗਰਸੀ ਆਗੂ ਸੂਰਜ ...

ਪੂਰੀ ਖ਼ਬਰ »

ਮੋਹਿਤ ਮਹਿੰਦਰਾ ਦਾ ਫ਼ਰੀਦਕੋਟ ਵਿਖੇ ਜ਼ਿਲ੍ਹਾ ਫੈਂਸਿੰਗ ਐਸੋਸੀਏਸ਼ਨ ਵਲੋਂ ਸਨਮਾਨ

ਫ਼ਰੀਦਕੋਟ, 19 ਅਕਤੂਬਰ (ਜਸਵੰਤ ਸਿੰਘ ਪੁਰਬਾ)-ਭਾਰਤੀ ਉਲੰਪਿਕ ਐਸੋਸੀਏਸ਼ਨ ਤੋਂ ਮਾਨਤਾ ਪ੍ਰਾਪਤ ਖੇਡ ਫੈਂਸਿੰਗ (ਤਲਵਾਰਬਾਜ਼ੀ) ਹੁਣ ਪੂਰੇ ਦੇਸ਼ ਭਰ 'ਚ ਹਰਮਨ ਪਿਆਰੀ ਖੇਡ ਬਣ ਚੁੱਕੀ ਹੈ ਅਤੇ ਹਰ ਸੂਬਾ ਯੂਨਿਟ ਬੜੀ ਮਿਹਨਤ ਅਤੇ ਲਗਨ ਨਾਲ ਚੋਟੀ ਦੇ ਖਿਡਾਰੀ ਪੈਦਾ ਕਰਨ ...

ਪੂਰੀ ਖ਼ਬਰ »

'ਆਟੇ ਦੀ ਚਿੜੀ' ਫ਼ਿਲਮ ਦੀ ਦਰਸ਼ਕਾਂ ਵਲੋਂ ਭਰਵੀਂ ਪ੍ਰਸੰਸਾ

ਕੋਟਕਪੂਰਾ, 19 ਅਕਤੂਬਰ (ਮੋਹਰ ਸਿੰਘ ਗਿੱਲ)-ਆਪਣੀ ਮਿੱਟੀ ਦਾ ਮੋਹ, ਨਸ਼ਿਆਂ ਦੀ ਤ੍ਰਾਸਦੀ, ਵਿਦੇਸ਼ ਗਏ ਵਿਅਕਤੀਆਂ ਨੂੰ ਆਪਣਿਆਂ ਨੂੰ ਮਿਲਣ ਦੀ ਤਾਂਘ, ਸੰਯੋਗ ਅਤੇ ਕਈ ਨਵੇਂ ਵਿਸ਼ਿਆਂ 'ਤੇ ਆਧਾਰਿਤ ਪੰਜਾਬੀ ਫ਼ਿਲਮ 'ਆਟੇ ਦੀ ਚਿੜੀ' ਪੰਜਾਬੀ ਸਰੋਤਿਆਂ ਦੀ ਪਹਿਲੀ ਪਸੰਦ ...

ਪੂਰੀ ਖ਼ਬਰ »

ਹਰਪ੍ਰੀਤ ਸਿੰਘ ਨੇ ਥਾਣਾ ਲੱਖੇਵਾਲੀ ਦੇ ਨਵੇਂ ਥਾਣਾ ਮੁਖੀ ਵਜੋਂ ਅਹੁਦਾ ਸੰਭਾਲਿਆ

ਮੰਡੀ ਲੱਖੇਵਾਲੀ, 19 ਅਕਤੂਬਰ (ਮਿਲਖ ਰਾਜ)-ਪੁਲਿਸ ਥਾਣਾ ਲੱਖੇਵਾਲੀ ਦੇ ਨਵੇਂ ਥਾਣਾ ਮੁਖੀ ਹਰਪ੍ਰੀਤ ਸਿੰਘ ਨੇ ਕੱਲ੍ਹ ਆਪਣਾ ਅਹੁਦਾ ਸੰਭਾਲ ਲਿਆ ਹੈ | ਉਹ ਥਾਣਾ ਬਹਾਵਲਪੁਰ ਤੋਂ ਬਦਲ ਕੇ ਇਥੇ ਆਏ ਹਨ | ਇੱਥੇ ਲੱਗੇ ਥਾਣਾ ਮੁਖੀ ਦੀ ਬਦਲੀ ਪੁਲਿਸ ਲਾਈਨ ਸ੍ਰੀ ਮੁਕਤਸਰ ...

ਪੂਰੀ ਖ਼ਬਰ »

ਕਿਸ਼ੋਰ ਸਿੱਖਿਆ ਵਿਸ਼ੇ 'ਤੇ ਸੈਮੀਨਾਰ ਕਰਾਇਆ

ਕੋਟਕਪੂਰਾ, 19 ਅਕਤੂਬਰ (ਮੋਹਰ ਸਿੰਘ ਗਿੱਲ)- ਸਿੱਖਿਆ ਵਿਭਾਗ ਪੰਜਾਬ ਦੇ ਨਿਰਦੇਸ਼ ਅਨੁਸਾਰ ਸਰਕਾਰੀ ਮਿਡਲ ਸਕੂਲ ਸਿਰਸੜੀ ਵਿਖੇ ਮੁੱਖ ਅਧਿਆਪਕ ਦੀਪਕ ਮਨਚੰਦਾ ਦੀ ਅਗਵਾਈ 'ਚ ਸਕੂਲ 'ਚ ਵਿਦਿਆਰਥਣਾਂ ਨੂੰ ਕਿਸ਼ੋਰ ਉਮਰ 'ਚ ਆਉਂਦੀਆਂ ਸਰੀਰਕ, ਮਾਨਸਿਕ ਤਬਦੀਲੀਆਂ ਅਤੇ ...

ਪੂਰੀ ਖ਼ਬਰ »

ਡਿਪਟੀ ਸਪੀਕਰ ਨੇ ਰਿਮੋਟ ਰਾਹੀ ਰਾਵਣ ਦੇ ਪੁਤਲੇ ਨੂੰ ਲਗਾਈ ਅੱਗ ਦੁਸਹਿਰੇ ਦਾ ਤਿਉਹਾਰ ਮਨਾਇਆ

ਮਲੋਟ, 19 ਅਕਤੂਬਰ (ਗੁਰਮੀਤ ਸਿੰਘ ਮੱਕੜ, ਪਾਟਿਲ)-ਸਥਾਨਕ ਸ਼ਿਵਪੁਰੀ ਵਿਖੇ ਦੁਸਹਿਰੇ ਦਾ ਤਿਉਹਾਰ ਬੜੀ ਸ਼ਰਧਾ ਤੇ ਧੂਮ ਧਾਮ ਨਾਲ ਮਨਾਇਆ ਗਿਆ | ਜਿਸ ਵਿਚ ਮੁੱਖ ਮਹਿਮਾਨ ਦੇ ਤੌਰ 'ਤੇ ਸ: ਅਜਾਇਬ ਸਿੰਘ ਭੱਟੀ ਅਤੇ ਵਿਸ਼ੇਸ ਮਹਿਮਾਨ ਦੇ ਤੌਰ 'ਤੇ ਅਮਨਪ੍ਰੀਤ ਸਿੰਘ ਭੱਟੀ ...

ਪੂਰੀ ਖ਼ਬਰ »

ਡਿਪਟੀ ਸਪੀਕਰ ਨੇ ਰਿਮੋਟ ਰਾਹੀ ਰਾਵਣ ਦੇ ਪੁਤਲੇ ਨੂੰ ਲਗਾਈ ਅੱਗ ਦੁਸਹਿਰੇ ਦਾ ਤਿਉਹਾਰ ਮਨਾਇਆ

ਮਲੋਟ, 19 ਅਕਤੂਬਰ (ਗੁਰਮੀਤ ਸਿੰਘ ਮੱਕੜ, ਪਾਟਿਲ)-ਸਥਾਨਕ ਸ਼ਿਵਪੁਰੀ ਵਿਖੇ ਦੁਸਹਿਰੇ ਦਾ ਤਿਉਹਾਰ ਬੜੀ ਸ਼ਰਧਾ ਤੇ ਧੂਮ ਧਾਮ ਨਾਲ ਮਨਾਇਆ ਗਿਆ | ਜਿਸ ਵਿਚ ਮੁੱਖ ਮਹਿਮਾਨ ਦੇ ਤੌਰ 'ਤੇ ਸ: ਅਜਾਇਬ ਸਿੰਘ ਭੱਟੀ ਅਤੇ ਵਿਸ਼ੇਸ ਮਹਿਮਾਨ ਦੇ ਤੌਰ 'ਤੇ ਅਮਨਪ੍ਰੀਤ ਸਿੰਘ ਭੱਟੀ ...

ਪੂਰੀ ਖ਼ਬਰ »

ਪੰਜ ਸੂਬਿਆਂ ਦੀਆਂ ਵਿਧਾਨ ਸਭਾ ਚੋਣਾਂ 'ਚ ਬੀ.ਜੇ.ਪੀ. ਦਾ ਹੋਵੇਗਾ ਸਫ਼ਾਇਆ-ਸੁਖਵਿੰਦਰ ਸੇਖੋਂ

ਸ੍ਰੀ ਮੁਕਤਸਰ ਸਾਹਿਬ, 19 ਅਕਤੂਬਰ (ਹਰਮਹਿੰਦਰ ਪਾਲ)-ਦੇਸ਼ ਦੇ ਪੰਜ ਸੂਬਿਆਂ ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਬੀ.ਜੇ.ਪੀ. ਦਾ ਪੂਰੀ ਤਰ੍ਹਾਂ ਸਫਾਇਆ ਹੋ ਜਾਵੇਗਾ, ਕਿਉਂਕਿ ਮੋਦੀ ਸਰਕਾਰ ਨੇ ਲੋਕਾਂ ਨਾਲ ਸਤਾ ਹੱਥਿਆਉਣ ਲਈ ਕੀਤੇ ਵਾਅਦੇ ਪੂਰੇ ਨਹੀਂ ਕੀਤੇ, ...

ਪੂਰੀ ਖ਼ਬਰ »

ਮਾਤਾ ਤੇਜ ਕੌਰ ਨੂੰ ਸੇਜ਼ਲ ਅੱਖਾਂ ਨਾਲ ਅੰਤਿਮ ਵਿਦਾਇਗੀ

ਸ੍ਰੀ ਮੁਕਤਸਰ ਸਾਹਿਬ, 19 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਪਿ੍ਥੀਪਾਲ ਸਿੰਘ ਰਿਟਾ: ਐਕਸੀਅਨ ਨਹਿਰੀ ਵਿਭਾਗ, ਹਰਚਰਨ ਸਿੰਘ, ਮਲਕੀਤ ਸਿੰਘ, ਸੁਖਦੇਵ ਸਿੰਘ ਪਾਲੀ ਦੇ ਮਾਤਾ ਅਤੇ ਕਾਂਗਰਸ ਮਹਿਲਾ ਵਿੰਗ ਦੀ ਜ਼ਿਲ੍ਹਾ ਪ੍ਰਧਾਨ ਗੁਰਬਿੰਦਰ ਕੌਰ ਪਤੰਗਾ ਸਾਬਕਾ ਐੱਮ.ਸੀ. ਦੀ ...

ਪੂਰੀ ਖ਼ਬਰ »

ਸ੍ਰੀ ਮੁਕਤਸਰ ਸਾਹਿਬ ਵਿਖੇ ਦੁਸਹਿਰੇ ਦਾ ਤਿਉਹਾਰ ਮਨਾਇਆ ਗਿਆ

ਸ੍ਰੀ ਮੁਕਤਸਰ ਸਾਹਿਬ, 19 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੁਸਹਿਰਾ ਕਮੇਟੀ ਵਲੋਂ ਦੁਸਹਿਰੇ ਦਾ ਤਿਉਹਾਰ ਧੂਮਧਾਮ ਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਸਬੰਧ ਵਿਚ ਸਥਾਨਕ ਕੋਟਕਪੂਰਾ ਰੋਡ ਸਥਿਤ ਮਿਡ ਵੇਅ ਹੋਟਲ ਨੇੜੇ ਖੁੱਲ੍ਹੀ ਜਗ੍ਹਾ ਵਿਚ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX