ਤਾਜਾ ਖ਼ਬਰਾਂ


ਉੜੀਸ਼ਾ : ਕਟਕ 'ਚ ਬੱਸ ਨਦੀ 'ਚ ਡਿੱਗੀ , 7 ਦੀ ਮੌਤ
. . .  1 day ago
1984 ਦੇ ਸਿੱਖ ਕਤਲੇਆਮ ਸੰਬੰਧੀ ਅਦਾਲਤ ਦੇ ਆਏ ਫ਼ੈਸਲੇ ਦਾ ਕੈਪਟਨ ਵੱਲੋਂ ਸਵਾਗਤ
. . .  1 day ago
ਚੰਡੀਗੜ੍ਹ, 20 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 1984 ਦੇ ਸਿੱਖ ਕਤਲੇਆਮ ਸੰਬੰਧਿਤ ਮਾਮਲੇ 'ਚ ਪਟਿਆਲਾ ਹਾਊਸ ਕੋਰਟ ਵੱਲੋਂ ਯਸ਼ਪਾਲ ਸਿੰਘ ਨੂੰ ਫਾਂਸੀ ਦੀ ਸਜਾ ਅਤੇ ਨਰੇਸ਼ ਸ਼ਹਿਰਾਵਤ ਨੂੰ ਉਮਰ ਕੈਦ ਦੀ ਸਜ਼ਾ ਸੁਣਾਏ ਜਾਣ ਦਾ ਸਵਾਗਤ....
ਫੂਡ ਪ੍ਰੋਸੈਸਿੰਗ ਵਿਭਾਗ ਲਈ ਹੋਈ ਓ.ਪੀ. ਸੋਨੀ ਦੀ ਨਿਯੁਕਤੀ
. . .  1 day ago
ਚੰਡੀਗੜ੍ਹ, 20 ਨਵੰਬਰ (ਹਰਕਵਲ ਜੀਤ ਸਿੰਘ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ 'ਚ ਉਦਯੋਗਿਕ ਵਿਕਾਸ ਨੂੰ ਹੋਰ ਸੁਵਿਧਾਜਨਕ ਬਣਾਉਣ ਦੇ ਲਈ ਵਾਤਾਵਰਨ ਦਾ ਵਿਭਾਗ ਸਿੱਖਿਆ ਮੰਤਰੀ ਓ.ਪੀ. ਸੋਨੀ ਕੋਲੋਂ ਲੈ ਕੇ ਆਪਣੇ ਕੋਲ ਰੱਖ...
ਅਣਪਛਾਤੇ ਵਿਅਕਤੀਆਂ ਵੱਲੋਂ ਆਪ ਦੇ ਜ਼ਿਲ੍ਹਾ ਪ੍ਰਧਾਨ 'ਤੇ ਜਾਨਲੇਵਾ ਹਮਲਾ
. . .  1 day ago
ਅੰਮ੍ਰਿਤਸਰ, 20 ਨਵੰਬਰ (ਰੇਸ਼ਮ)- ਅੰਮ੍ਰਿਤਸਰ ਦੇ ਛਹਿਰਟਾ ਇਲਾਕੇ 'ਚ ਅੱਜ ਸ਼ਾਮ ਆਮ ਆਦਮੀ ਪਾਰਟੀ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਸੁਰੇਸ਼ ਸ਼ਰਮਾ ਨੂੰ ਅਣਪਛਾਤੇ ਵਿਅਕਤੀਆਂ ਵੱਲੋਂ ਤਿੰਨ ਗੋਲੀਆਂ ਮਾਰੇ ਜਾਣ ਦੀ ਸੂਚਨਾ ਮਿਲੀ ਹੈ । ਗੋਲੀਆਂ ਲੱਗਣ ਕਾਰਨ ਗੰਭੀਰ ....
ਉੜੀਸ਼ਾ ਸਰਕਾਰ ਵੱਲੋਂ ਮਹਿਲਾਵਾਂ ਦੇ ਰਾਖਵੇਂਕਰਨ ਸੰਬੰਧੀ ਵਿਧਾਨਸਭਾ 'ਚ ਮਤਾ ਪੇਸ਼
. . .  1 day ago
ਭੁਵਨੇਸ਼ਵਰ, 20 ਨਵੰਬਰ- ਉੜੀਸ਼ਾ ਸਰਕਾਰ ਵੱਲੋਂ ਮਹਿਲਾਵਾਂ ਨੂੰ 33 ਫ਼ੀਸਦੀ ਰਾਖਵਾਂਕਰਨ ਦੇਣ ਸੰਬੰਧੀ ਵਿਧਾਨਸਭਾ 'ਚ ਇਕ ਮਤਾ ਪੇਸ਼ ਕੀਤਾ ਗਿਆ....
ਐਸ.ਆਈ. ਦੀ ਹੱਤਿਆ 'ਚ ਸ਼ਾਮਲ ਇਕ ਅੱਤਵਾਦੀ ਗ੍ਰਿਫ਼ਤਾਰ
. . .  1 day ago
ਨਵੀਂ ਦਿੱਲੀ, 20 ਨਵੰਬਰ- ਕਸ਼ਮੀਰ 'ਚ ਪਿਛਲੇ ਦਿਨੀਂ ਇਕ ਸਬ-ਇੰਸਪੈਕਟਰ ਦੀ ਹੋਈ ਹੱਤਿਆ ਦੇ ਮਾਮਲੇ 'ਚ ਦਿਲੀ ਪੁਲਿਸ ਨੂੰ ਇਕ ਵੱਡੀ ਸਫਲਤਾ ਮਿਲੀ ਹੈ। ਪੁਲਿਸ ਨੇ ਸਬ ਇੰਸਪੈਕਟਰ ਇਮਤਿਆਤ ਅਹਿਮਦ ਦੀ ਹੱਤਿਆ 'ਚ ਸ਼ਾਮਲ ਇਕ ਅੱਤਵਾਦੀ ਨੂੰ ਰਾਜਧਾਨੀ ....
ਦੇਸ਼ ਧ੍ਰੋਹ ਮਾਮਲੇ 'ਚ ਹਾਰਦਿਕ ਪਟੇਲ ਸਮੇਤ ਦੋ ਖ਼ਿਲਾਫ਼ ਦੋਸ਼ ਤੈਅ
. . .  1 day ago
ਅਹਿਮਦਾਬਾਦ, 20 ਨਵੰਬਰ- ਗੁਜਰਾਤ ਦੇ ਅਹਿਮਦਾਬਾਦ ਦੀ ਇਕ ਅਦਾਲਤ 'ਚ ਦੇਸ਼ ਧ੍ਰੋਹ ਦ ਮਾਮਲੇ 'ਚ ਪਾਟੀਦਾਰ ਰਾਖਵਾਂਕਰਨ ਅੰਦੋਲਨ ਕਮੇਟੀ ਦੇ ਨੇਤਾ ਹਾਰਦਿਕ ਪਟੇਲ ਅਤੇ ਉਨ੍ਹਾਂ ਦੇ ਦੋ ਹੋਰ ਸਹਿਯੋਗੀਆਂ ਦਿਨੇਸ਼ ਅਤੇ ਚਿਰਾਗ਼ ਪਟੇਲ ਦੇ ਖ਼ਿਲਾਫ਼ ਅੱਜ ਦੋਸ਼ ਤੈਅ ....
ਲੁਧਿਆਣਾ ਅਗਨੀ ਕਾਂਡ : ਸਿੱਧੂ ਵੱਲੋਂ ਮ੍ਰਿਤਕ ਮੁਲਾਜ਼ਮਾਂ ਦੇ ਪੰਜ ਵਾਰਸਾਂ ਨੂੰ ਦਿੱਤੇ ਗਏ ਨੌਕਰੀ ਦੇ ਨਿਯੁਕਤੀ ਪੱਤਰ
. . .  1 day ago
ਚੰਡੀਗੜ੍ਹ, 20 ਨਵੰਬਰ- ਸਥਾਨਕ ਸੈਕਟਰ 35 ਸਥਿਤ ਪੰਜਾਬ ਮਿਊਸੀਪਲ ਭਵਨ ਵਿਖੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਲੁਧਿਆਣਾ ਅਗਨੀ ਕਾਂਡ 'ਚ ਮਾਰੇ ਗਏ ਪੰਜ ਅਧਿਕਾਰੀਆਂ/ਕਰਮਚਾਰੀਆਂ ਦੇ ਵਾਰਸਾਂ ਨੂੰ ਵਿਭਾਗ ਵਿਚ ਨੌਕਰੀ ਦਾ ....
ਵਰਧਾ ਹਾਦਸਾ : ਸਰਕਾਰ ਨੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ 5 ਲੱਖ ਰੁਪਏ ਦਾ ਮੁਆਵਜ਼ਾ ਦੇਣ ਦਾ ਕੀਤਾ ਐਲਾਨ
. . .  1 day ago
ਮੁੰਬਈ, 20 ਨਵੰਬਰ - ਮਹਾਰਾਸ਼ਟਰ ਦੇ ਵਰਧਾ ਜ਼ਿਲ੍ਹੇ ਦੇ ਫੂਲਗਾਂਵ 'ਚ ਫ਼ੌਜ ਦੇ ਆਰਮਜ਼ ਡੀਪੂ 'ਚ ਹੋਏ ਧਮਾਕੇ 'ਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨੂੰ ਮਹਾਰਾਸ਼ਟਰ ਸਰਕਾਰ ਨੇ 5 ਲੱਖ ਰੁਪਏ ਅਤੇ ਜ਼ਖਮੀਆਂ ਨੂੰ 2 ਲੱਖ ਰੁਪਏ ਦੇਣ ਦਾ ਐਲਾਨ ਕੀਤਾ ਗਿਆ....
ਸਾਹਮਣੇ ਆਈਆਂ ਦੀਪਵੀਰ ਦੇ ਮਹਿੰਦੀ-ਸੰਗੀਤ ਸਮੇਤ ਕੋਂਕਣੀ ਰਿਵਾਜ ਨਾਲ ਹੋਏ ਵਿਆਹ ਦੀਆਂ ਤਸਵੀਰਾਂ
. . .  1 day ago
ਮੁੰਬਈ, 20 ਨਵੰਬਰ - ਬਾਲੀਵੁੱਡ ਅਦਾਕਾਰ ਰਣਵੀਰ ਸਿੰਘ ਅਤੇ ਅਦਾਕਾਰਾ ਦੀਪਿਕਾ ਪਾਦੁਕੋਣ ਦੇ ਮਹਿੰਦੀ-ਸੰਗੀਤ ਸਮੇਤ ਕੋਂਕਣੀ ਰੀਤੀ-ਰਿਵਾਜਾਂ ਨਾਲ ਹੋਏ ਵਿਆਹ ਦੀਆਂ ਤਸਵੀਰਾਂ ਸਾਹਮਣੇ ਆ ਗਈਆਂ ਹਨ ਜਿਸ 'ਚ ਦੀਪਵੀਰ ਦੀ ਜੋੜੀ ਕੁੱਝ ਇਹੋ ਜਿਹੇ ਅੰਦਾਜ਼ 'ਚ ......
ਮਲੇਸ਼ੀਆ ਰਹਿੰਦੇ ਨੌਜਵਾਨ ਵੱਲੋਂ ਖ਼ੁਦਕੁਸ਼ੀ, ਪਰਿਵਾਰ 'ਚ ਸੋਗ ਦੀ ਲਹਿਰ
. . .  1 day ago
ਜ਼ੀਰਾ, 20 ਨਵੰਬਰ (ਜਗਤਾਰ ਸਿੰਘ ਮਨੇਸ)- ਰੁਜ਼ਗਾਰ ਦੀ ਭਾਲ 'ਚ ਮਲੇਸ਼ੀਆ ਗਏ ਇਕ ਨੌਜਵਾਨ ਵੱਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਏ ਜਾਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ, ਜਿਸ ਕਰ ਕੇ ਪਰਿਵਾਰ 'ਚ ਸੋਗ ਦੀ ਲਹਿਰ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ....
1984 ਸਿੱਖ ਕਤਲੇਆਮ ਮਾਮਲੇ 'ਚ ਯਸ਼ਪਾਲ ਨੂੰ ਫਾਂਸੀ ਤੇ ਸਹਿਰਾਵਤ ਨੂੰ ਉਮਰ ਕੈਦ ਦੀ ਸਜ਼ਾ
. . .  1 day ago
ਨਵੀਂ ਦਿੱਲੀ, 20 ਨਵੰਬਰ (ਜਗਤਾਰ ਸਿੰਘ) -1984 ਸਿੱਖ ਕਤਲੇਆਮ ਨਾਲ ਸੰਬੰਧਿਤ ਇਕ ਮਾਮਲੇ 'ਚ ਦੋਸ਼ੀ ਐਲਾਨੇ ਗਏ ਯਸ਼ਪਾਲ ਸਿੰਘ ਨੂੰ ਪਟਿਆਲਾ ਹਾਊਸ ਕੋਰਟ ਵੱਲੋਂ ਫਾਂਸੀ ਦੀ ਸਜਾ ਅਤੇ ਨਰੇਸ਼ ਸਹਿਰਾਵਤ ਨੂੰ ਉਮਰ ਕੈਦ ਦੀ ਸਜਾ ਸੁਣਾਈ ਗਈ....
ਸੁਖਪਾਲ ਖਹਿਰਾ ਵੱਲੋਂ ਹਿੰਸਕ ਘਟਨਾਵਾਂ ਬਾਰੇ ਸਫ਼ੈਦ ਪੱਤਰ ਜਾਰੀ ਕਰਨ ਦੀ ਮੰਗ
. . .  1 day ago
ਚੰਡੀਗੜ੍ਹ, 20 ਨਵੰਬਰ(ਅਜਾਇਬ ਔਜਲਾ)- ਆਪ ਦੇ ਬਾਗ਼ੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਪਿਛਲੇ ਸਮੇਂ ਦੌਰਾਨ ਵਾਪਰੀਆਂ ਹਿੰਸਕ ਘਟਨਾਵਾਂ ਬਾਰੇ ਸਫ਼ੈਦ ਪੱਤਰ ਜਾਰੀ ਕਰਨ ਦੀ ਮੰਗ ਕੀਤੀ ਹੈ। ਇਸ ਮੌਕੇ ਖਹਿਰਾ ਨੇ ਕਿਹਾ ਕਿ ਪੰਜਾਬ ਪੁਲਿਸ ਦੇ ਮੁਖੀ, ਮੁੱਖ....
ਕਾਦੀਆਂ ਖੇਤਰ ਦੇ ਆਗੂ ਅਕਾਲੀ ਦਲ 'ਚ ਸ਼ਾਮਲ
. . .  1 day ago
ਚੰਡੀਗੜ੍ਹ, 20 ਨਵੰਬਰ (ਵਿਕਰਮਜੀਤ ਸਿੰਘ ਮਾਨ) - ਕਾਦੀਆਂ ਹਲਕੇ ਦੇ ਉੱਘੇ ਆਗੂ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ 'ਚ ਪਾਰਟੀ 'ਚ ਸ਼ਾਮਲ ਹੋ ਗਏ ਹਨ। ਅਕਾਲੀ ਦਲ ਜਿਲ੍ਹਾ ਪ੍ਰਧਾਨ, ਗੁਰਦਾਸਪੁਰ ਗੁਰਬਚਨ ਸਿੰਘ ਬੱਬੇਹਾਲੀ ਦੇ ਯਤਨਾਂ...
ਦਿੱਲੀ ਸਕੱਤਰੇਤ 'ਚ ਅਣਪਛਾਤੇ ਵਿਅਕਤੀ ਨੇ ਕੇਜਲੀਵਾਲ 'ਤੇ ਸੁੱਟਿਆ ਮਿਰਚ ਪਾਊਡਰ
. . .  1 day ago
ਨਵੀਂ ਦਿੱਲੀ, 20 ਨਵੰਬਰ- ਦਿੱਲੀ ਸਕੱਤਰੇਤ 'ਚ ਅਰਵਿੰਦ ਕੇਜਰੀਵਾਲ 'ਤੇ ਅਣਪਛਾਤੇ ਵਿਅਕਤੀ ਵੱਲੋਂ ਮਿਰਚ ਪਾਊਡਰ ਸੁੱਟਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸ ਦੇਈਏ ਕਿ ਪੁਲਿਸ ਵੱਲੋਂ ਮੁੱਖ ਮੰਤਰੀ 'ਤੇ ਮਿਰਚ ਪਾਊਡਰ ਸੁੱਟਣ ਵਾਲੇ ਵਿਅਕਤੀ ਨੂੰ ਹਿਰਾਸਤ 'ਚ ਲੈ...
ਆਸਟ੍ਰੇਲੀਆ ਤੋਂ ਵਾਪਸ ਭਾਰਤ ਪਹੁੰਚੇ ਡਾਕਟਰ ਨੂੰ ਜਾਅਲੀ ਟੈਕਸੀ ਵਾਲਿਆਂ ਨੇ ਲੁੱਟਿਆ
. . .  1 day ago
ਕਿਰਨ ਖੇਰ ਦੇ ਰਾਜਨੀਤਿਕ ਸਲਾਹਕਾਰ ਦੀ ਜਨਮਦਿਨ ਪਾਰਟੀ 'ਚ ਚੱਲੀ ਗੋਲੀ
. . .  1 day ago
1984 ਸਿੱਖ ਕਤਲੇਆਮ ਮਾਮਲਾ : ਯਸ਼ਪਾਲ ਤੇ ਸਹਿਰਾਵਤ ਦੀ ਸਜਾ ਬਾਰੇ ਅਦਾਲਤ 'ਚ ਸੁਣਵਾਈ ਸ਼ੁਰੂ
. . .  1 day ago
ਸਿਹਤ ਸਬੰਧੀ ਕਾਰਨਾਂ ਕਰ ਕੇ ਨਹੀਂ ਲੜਾਂਗੀ ਲੋਕ ਸਭਾ ਚੋਣਾਂ- ਸੁਸ਼ਮਾ ਸਵਰਾਜ
. . .  1 day ago
ਰਾਜਾਸਾਂਸੀ ਬੰਬ ਧਮਾਕਾ : ਪੁਲਿਸ ਵੱਲੋਂ ਸ਼ੱਕੀ ਵਿਅਕਤੀਆਂ ਨੂੰ ਹਿਰਾਸਤ 'ਚ ਲੈ ਕੇ ਕੀਤੀ ਜਾ ਰਹੀ ਹੈ ਪੁੱਛਗਿੱਛ
. . .  1 day ago
ਟਰੰਪ ਸਰਕਾਰ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਸ਼ਰਨ ਦੇਣ ਤੋਂ ਨਹੀ ਕਰ ਸਕਦੀ ਇਨਕਾਰ- ਅਦਾਲਤ
. . .  1 day ago
ਛੱਤੀਸਗੜ੍ਹ ਵਿਧਾਨ ਸਭਾ ਚੋਣਾਂ : ਮੁੱਖ ਮੰਤਰੀ ਡਾ. ਰਮਨ ਸਿੰਘ ਨੇ ਪਾਈ ਵੋਟ
. . .  1 day ago
ਬੱਸ ਹੇਠਾਂ ਆਉਣ ਕਾਰਨ ਔਰਤ ਦੀ ਮੌਤ
. . .  1 day ago
ਮੁੱਠਭੇੜ 'ਚ ਢੇਰ ਹੋਏ 4 ਅੱਤਵਾਦੀ ਸੁਰੱਖਿਆ ਬਲਾਂ ਲਈ ਹੈ ਵੱਡੀ ਸਫਲਤਾ- ਐਸ.ਐਸ.ਪੀ.
. . .  1 day ago
ਚੰਡੀਗੜ੍ਹ 'ਚ ਪੁੱਛਗਿੱਛ ਕਰਨ ਸੰਬੰਧੀ ਅਕਸ਼ੈ ਕੁਮਾਰ ਵੱਲੋਂ 'ਸਿੱਟ' ਨੂੰ ਅਪੀਲ
. . .  1 day ago
ਲਖਨਊ ਤੋਂ ਕਰਾਚੀ ਜਾ ਰਹੇ ਜਹਾਜ਼ ਦੀ ਕਰਵਾਈ ਗਈ ਐਮਰਜੈਂਸੀ ਲੈਂਡਿੰਗ
. . .  1 day ago
ਸ੍ਰੀਨਗਰ 'ਚ ਹੁਰੀਅਤ ਆਗੂ ਹਾਫਿਜ਼ੁੱਲਾ ਮੀਰ ਦੀ ਗੋਲੀ ਮਾਰ ਕੇ ਹੱਤਿਆ
. . .  1 day ago
ਪਤੀ ਨੇ ਪਤਨੀ ਨਾਲ ਮਾਮੂਲੀ ਝਗੜੇ ਤੋਂ ਬਾਅਦ ਕੀਤੀ ਖ਼ੁਦਕੁਸ਼ੀ
. . .  1 day ago
ਬੈਂਗਲੁਰੂ 'ਚ ਰਿਸੈਪਸ਼ਨ ਲਈ ਰਵਾਨਾ ਹੋਏ ਦੀਪਿਕਾ ਰਣਵੀਰ
. . .  1 day ago
ਜਥੇਦਾਰ ਜਰਨੈਲ ਸਿੰਘ ਕਰਤਾਰਪੁਰ ਨੇ ਸ਼ੁਕਰਾਨੇ ਵਜੋਂ ਟੇਕਿਆ ਮੱਥਾ
. . .  1 day ago
ਅਮਰੀਕੀ ਰਾਸ਼ਟਰਪਤੀ ਨੇ ਪਾਕਿਸਤਾਨ ਨੂੰ ਦੱਸਿਆ 'ਮੂਰਖ'
. . .  1 day ago
ਉਸਤਾਦ ਮੌਸਮੀ ਢੋਲੀ ਹੋਏ ਫ਼ਾਨੀ ਸੰਸਾਰ ਤੋਂ ਵਿਦਾ
. . .  1 day ago
ਅਲੋਕ ਵਰਮਾ ਦਾ ਜਵਾਬ ਲੀਕ ਹੋਣ 'ਤੇ ਸਖ਼ਤ ਨਾਰਾਜ਼ ਹੋਏ ਸੀ.ਜੇ.ਆਈ, 29 ਤੱਕ ਟਾਲੀ ਸੁਣਵਾਈ
. . .  1 day ago
ਡਾਲਰ ਮੁਕਾਬਲੇ ਰੁਪਏ 29 ਪੈਸੇ ਹੋਇਆ ਮਜ਼ਬੂਤ
. . .  1 day ago
ਫ਼ੌਜ ਡੀਪੂ 'ਚ ਧਮਾਕਾ, 6 ਲੋਕਾਂ ਦੀ ਮੌਤ
. . .  1 day ago
ਮੁੱਠਭੇੜ 'ਚ 4 ਅੱਤਵਾਦੀ ਢੇਰ, ਇਕ ਜਵਾਨ ਸ਼ਹੀਦ
. . .  1 day ago
ਪਾਕਿਸਤਾਨ ਵਲੋਂ ਜੰਗਬੰਦੀ ਦੀ ਉਲੰਘਣਾ
. . .  1 day ago
ਛੱਤੀਸਗੜ੍ਹ 'ਚ ਦੂਸਰੇ ਪੜਾਅ ਦੀਆਂ 72 ਸੀਟਾਂ ਲਈ ਵੋਟਿੰਗ ਸ਼ੁਰੂ
. . .  1 day ago
ਅੱਜ ਦਾ ਵਿਚਾਰ
. . .  1 day ago
ਡੇਰਾਬਸੀ ਨਗਰ ਕੌਂਸਲ ਦੀ ਲਾਪਰਵਾਹੀ ਨੇ ਲਈ ਨੌਜਵਾਨ ਦੀ ਜਾਨ
. . .  2 days ago
ਪ੍ਰਕਾਸ਼ ਪੁਰਬ ਸਮਾਗਮਾਂ ਲਈ ਕੈਪਟਨ ਅਮਰਿੰਦਰ ਸਿੰਘ ਨੂੰ ਸੱਦਾ ਦੇਣ ਆਪ ਪਹੁੰਚੇ ਭਾਈ ਲੌਂਗੋਵਾਲ
. . .  2 days ago
ਚੱਕਦਾਨਾ ਦੇ ਕਰਿੰਦੇ ਦਾ ਅਣਪਛਾਤੇ ਵਿਅਕਤੀਆਂ ਵੱਲੋਂ ਕਤਲ
. . .  2 days ago
ਸਾਂਬਾ ਸੈਕਟਰ 'ਚ ਹੋਇਆ ਧਮਾਕੇ 'ਚ ਬੀ.ਐਸ.ਐਫ ਦਾ ਜਵਾਨ ਸ਼ਹੀਦ
. . .  2 days ago
ਸਾਂਬਾ ਸੈਕਟਰ 'ਚ ਹੋਇਆ ਧਮਾਕਾ, ਬੀ.ਐਸ.ਐਫ ਦੇ 3 ਜਵਾਨ ਜ਼ਖਮੀ
. . .  2 days ago
ਪਾਕਿਸਤਾਨ ਜਾਣ ਲਈ ਸ਼੍ਰੋਮਣੀ ਕਮੇਟੀ ਦੇ ਜਥੇ ਨੂੰ ਜਾਰੀ ਹੋਏ 1227 ਵੀਜ਼ੇ
. . .  2 days ago
ਚੰਦਰ ਬਾਬੂ ਨਾਇਡੂ ਨੇ ਮਮਤਾ ਬੈਨਰਜੀ ਨਾਲ ਕੀਤੀ ਮੁਲਾਕਾਤ
. . .  2 days ago
ਕਾਰ ਅਤੇ ਮੋਟਰਸਾਈਕਲ ਦੀ ਟੱਕਰ ਦੌਰਾਨ ਇਕ ਦੀ ਮੌਤ, ਇਕ ਜ਼ਖਮੀ
. . .  2 days ago
ਡੇਰਾ ਸਿਰਸਾ ਦੀ 45 ਮੈਂਬਰੀ ਕਮੇਟੀ ਦੇ ਦੁਨੀ ਚੰਦ ਸਮੇਤ ਪੰਜ ਬਰੀ
. . .  2 days ago
ਸੂਬੇ 'ਚ ਅੱਤਵਾਦ ਦੇ ਪਨਪਣ ਦਾ ਕੋਈ ਖ਼ਤਰਾ ਨਹੀਂ -ਕੈਪਟਨ
. . .  2 days ago
ਐੱਸ.ਜੀ.ਪੀ. ਸੀ. ਵਲੋਂ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਮਨਾਉਣ ਸੰਬੰਧੀ ਪ੍ਰੋਗਰਾਮਾਂ ਦਾ ਕਿਤਾਬਚਾ ਜਾਰੀ
. . .  2 days ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 5 ਕੱਤਕ ਸੰਮਤ 550
ਿਵਚਾਰ ਪ੍ਰਵਾਹ: ਲਾਪਰਵਾਹੀ ਅਕਸਰ ਅਗਿਆਨਤਾ ਤੋਂ ਵੀ ਜ਼ਿਆਦਾ ਨੁਕਸਾਨ ਪਹੁੰਚਾਉਂਦੀ ਹੈ। -ਫਰੈਂਕਲਿਨ

ਹੁਸ਼ਿਆਰਪੁਰ / ਮੁਕੇਰੀਆਂ

ਦੁਸਹਿਰਾ ਕਮੇਟੀ ਸ਼ਾਮਚੁਰਾਸੀ ਵਲੋਂ ਪੁਲਿਸ ਿਖ਼ਲਾਫ਼ ਨਾਅਰੇਬਾਜ਼ੀ

ਸ਼ਾਮਚੁਰਾਸੀ, 20 ਅਕਤੂਬਰ (ਗੁਰਮੀਤ ਸਿੰਘ ਖ਼ਾਨਪੁਰੀ)- ਦੁਸਹਿਰੇ ਮੌਕੇ ਕਸਬਾ ਸ਼ਾਮਚੁਰਾਸੀ ਵਿਖੇ ਕੁਝ ਸ਼ਰਾਰਤੀ ਅਨਸਰਾਂ ਵਲੋਂ ਵਿਭੀਸ਼ਨ ਦਾ ਪੁਤਲਾ ਸਾੜਨ ਦੇ ਵਿਰੋਧ ਵਿਚ ਕਸਬਾ ਸ਼ਾਮਚੁਰਾਸੀ ਵਿਖੇ ਦੁਸਹਿਰਾ ਕਮੇਟੀ ਦੇ ਮੈਂਬਰਾਂ ਵਲੋਂ ਪੁਲਿਸ ਵਲੋਂ ਦੋਸ਼ੀਆਂ ਿਖ਼ਲਾਫ਼ ਢਿੱਲੀ ਕਾਰਵਾਈ ਨੂੰ ਲੈ ਕੇ ਰੋਸ ਪ੍ਰਗਟ ਕਰਦਿਆਂ ਸ਼ਾਮਚੁਰਾਸੀ ਦਾ ਮੁੱਖ ਬਾਜ਼ਾਰ ਬੰਦ ਕਰਵਾ ਕੇ ਨਾਅਰੇਬਾਜ਼ੀ ਕੀਤੀ¢ ਪੁਲਿਸ ਚੌਕੀ ਗਏ ਦੁਸਹਿਰਾ ਕਮੇਟੀ ਦੇ ਮੈਂਬਰਾਂ ਨੂੰ ਜਦੋਂ ਪੁਲਿਸ ਵਲੋਂ ਮਾਮਲਾ ਦਰਜ ਕਰਨ ਦਾ ਪੱਕਾ ਭਰੋਸਾ ਨਾ ਮਿਲਿਆ ਤਾ ਉਨ੍ਹਾਂ ਨੇ ਗ਼ੁੱਸੇ ਵਿਚ ਆ ਕੇ ਸ਼ਾਮਚੁਰਾਸੀ ਦਾ ਬਾਜ਼ਾਰ ਬੰਦ ਕਰਵਾਉਣਾ ਸ਼ੁਰੂ ਕਰ ਦਿੱਤਾ ਤੇ ਪੁਲਿਸ ਿਖ਼ਲਾਫ਼ ਨਾਅਰੇਬਾਜ਼ੀ ਕੀਤੀ¢ ਮੌਕੇ 'ਤੇ ਪਹੁੰਚੇ ਡੀ.ਐਸ.ਪੀ. ਦਲਜੀਤ ਸਿੰਘ ਖੱਖ, ਐਸ. ਐਚ. ਓ. ਬੁੱਲੋ੍ਹਵਾਲ ਕਮਲਜੀਤ ਸਿੰਘ ਨੇ ਸਥਿਤੀ ਨੂੰ ਸੰਭਾਲ ਲਿਆ¢ ਉਨ੍ਹਾਂ ਦੁੁਸਹਿਰਾ ਕਮੇਟੀ ਦੇ ਮੈਂਬਰਾਂ ਨੂੰ ਭਰੋਸਾ ਦਿਵਾਉਂਦਿਆਂ ਕਿਹਾ ਕਿ ਤੁਰੰਤ ਸ਼ਾਮਚੁਰਾਸੀ ਵਿਖੇ ਵਿਭੀਸ਼ਨ ਦਾ ਪੁਤਲਾ ਸਾੜਨ ਵਾਲੇ ਅਨਸਰਾਂ ਤੇ ਉਨ੍ਹਾਂ ਦੇ ਸਾਥੀਆਂ ਤੇ ਮਾਮਲਾ ਦਰਜ ਕੀਤਾ ਜਾਵੇਗਾ | ਇਸ ਮੌਕੇ ਦੁਸਹਿਰਾ ਕਮੇਟੀ ਦੇ ਪ੍ਰਧਾਨ ਮੋਹਨ ਲਾਲ, ਰਣਜੀਤ ਰਾਣਾ ਪ੍ਰਧਾਨ ਪੰਜਾਬ ਪੰਡਿਤ ਬੌਬੀ ਕੁਮਾਰ ਸੰਨੀ, ਜਸਵਿੰਦਰ ਕੁਮਾਰ, ਡਾ ਗੁਲਸ਼ਨ ਕੁਮਾਰ, ਸੁਰਿੰਦਰ ਪਾਲ, ਦਲਵਿੰਦਰ ਸੋਹਲ ਐਮ. ਸੀ., ਮੰਗੀ ਰਾਮ ਐਮ.ਸੀ., ਮੰਗਤ ਰਾਏ ਗੁਪਤਾ, ਲਲਿਤ ਮੋਹਨ, ਸਚਿਨ ਕੁਮਾਰ, ਦੀਪਕ ਗੁਪਤਾ, ਸੁਰਿੰਦਰ ਕੁਮਾਰ, ਸੋਨੀ ਸ਼ਰਮਾ, ਸੁਵਾਸ ਗੁਪਤਾ, ਅਨਿਲ ਕੁਮਾਰ ਵੀ ਹਾਜ਼ਰ ਸਨ |

ਲੁੱਟ-ਖੋਹ ਦੀ ਸ਼ਿਕਾਰ ਲੜਕੀ ਦੇ ਪਰਿਵਾਰ ਨੂੰ ਸਹਾਇਤਾ ਰਾਸ਼ੀ ਭੇਟ

ਟਾਂਡਾ ਉੜਮੁੜ, 20 ਅਕਤੂਬਰ (ਭਗਵਾਨ ਸਿੰਘ ਸੈਣੀ)- ਬਲਾਕ ਟਾਂਡਾ ਅਧੀਨ ਪੈਂਦੇ ਪਿੰਡ ਮੂਨਕ ਕਲਾਂ ਦੀਆਂ ਦੋ ਭੈਣਾਂ ਦੀ ਪਿਛਲੇ ਦਿਨੀਂ ਦਿਨ-ਦਿਹਾੜੇ ਹੋਈ ਲੱੁਟ-ਖੋਹ ਦੀ ਵਾਰਦਾਤ ਸਬੰਧੀ ਉਘੇ ਸਮਾਜ ਸੇਵਕ ਤੇ ਸੀਨੀਅਰ ਅਕਾਲੀ ਆਗੂ ਮਨਜੀਤ ਸਿੰਘ ਦਸੂਹਾ ਨੇ ਪੀੜਤ ਪਰਿਵਾਰ ...

ਪੂਰੀ ਖ਼ਬਰ »

ਕੱਲ੍ਹ ਹਿੰਦੂ ਭਾਈਚਾਰੇ ਵਲੋਂ ਗੜ੍ਹਸ਼ੰਕਰ ਬੰਦ ਦਾ ਐਲਾਨ

ਗੜ੍ਹਸ਼ੰਕਰ, 20 ਅਕਤੂਬਰ (ਧਾਲੀਵਾਲ)- ਗੜ੍ਹਸ਼ੰਕਰ ਦੇ ਹਿੰਦੂ ਭਾਈਚਾਰੇ ਵਲੋਂ ਸ਼ਹਿਰ ਦੇ ਕੌਾਸਲਰ ਪਵਨ ਕੁਮਾਰ ਵਲੋਂ ਇਕ ਵਟਸਐਪ ਗਰੁੱਪ 'ਤੇ ਕਥਿਤ ਤੌਰ 'ਤੇ ਹਿੰਦੂ ਭਾਈਚਾਰੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲਾ ਮੈਸੇਜ ਪਾਉਣ ਦੇ ਰੋਸ ਵਜੋਂ ...

ਪੂਰੀ ਖ਼ਬਰ »

ਪੰਜਾਬ ਸਰਕਾਰ ਦਾ ਪੁਤਲਾ ਫੂਕਿਆ

ਚੱਬੇਵਾਲ, 20 ਅਕਤੂਬਰ (ਸਖ਼ੀਆ, ਪੱਟੀ)- ਦੁਸਹਿਰੇ ਮੌਕੇ ਅੰਮਿ੍ਤਸਰ ਵਿਚ ਵਾਪਰੇ ਰੇਲ ਹਾਦਸੇ ਦੇ ਦੁਖਾਂਤ ਮਗਰੋਂ ਪੀੜਤਾਂ ਨਾਲ ਹਮਦਰਦੀ ਕਰਦਿਆਂ ਅੱਡਾ ਚੱਬੇਵਾਲ ਵਿਖੇ ਸ਼ਹੀਦ ਭਗਤ ਸਿੰਘ ਦੇ ਬੁੱਤ ਕੋਲ ਪੰਜਾਬ ਸਰਕਾਰ ਦੇ ਵਿਰੋਧ ਵਿਚ ਸ਼ਿਵ ਸੈਨਾ ਬਾਲ ਠਾਕਰੇ ਵਲੋਂ ...

ਪੂਰੀ ਖ਼ਬਰ »

ਬਗੈਰ ਚਾਲਕ ਤੋਂ 5 ਕਿਲੋਮੀਟਰ ਤੱਕ ਦੌੜਿਆ ਘੋੜਾ ਰੇਹੜਾ, ਕਾਰ ਨਾਲ ਟਕਰਾਇਆ

ਗੜ੍ਹਸ਼ੰਕਰ, 20 ਅਕਤੂਬਰ (ਧਾਲੀਵਾਲ)- ਇਕ ਬੇਕਾਬੂ ਘੋੜਾ ਰੇਹੜਾ ਬਗੈਰ ਚਾਲਕ ਤੋਂ 5-6 ਕਿਲੋਮੀਟਰ ਤੱਕ ਦੌੜਦਾ ਹੋਇਆ ਸ਼ਹਿਰ ਪਹੁੰਚਕੇ ਪਿੱਛੋਂ ਇਕ ਕਾਰ ਨਾਲ ਟਕਰਾ ਗਿਆ | ਇਸ ਹਾਦਸੇ 'ਚ ਕਾਰ ਦਾ ਪਿਛਲਾ ਹਿੱਸਾ ਨੁਕਸਾਨਿਆ ਗਿਆ ਪਰ ਵੱਡਾ ਹਾਦਸਾ ਹੋਣੋਂ ਬਚਾਅ ਹੋ ਗਿਆ | ...

ਪੂਰੀ ਖ਼ਬਰ »

ਕਰਿਆਨੇ ਦੀ ਦੁਕਾਨ 'ਚ ਚੋਰੀ

ਸੈਲਾ ਖੁਰਦ, 20 ਅਕਤੂਬਰ (ਹਰਵਿੰਦਰ ਸਿੰਘ ਬੰਗਾ)- ਸਥਾਨਕ ਕਸਬੇ ਦੇ ਮੁੱਖ ਬਾਜ਼ਾਰ 'ਚ ਚੋਰਾਂ ਵਲੋਂ ਕਰਿਆਨਾ ਦੁਕਾਨ 'ਚੋਂ ਸਾਮਾਨ ਤੇ ਨਕਦੀ ਚੋਰੀ ਕਰਨ ਦੀ ਖ਼ਬਰ ਹੈ | ਸ਼ਿਵ ਕਰਿਆਨਾ ਸਟੋਰ ਦੇ ਮਾਲਕ ਨੇ ਦੱਸਿਆ ਕਿ ਚੋਰਾਂ ਨੇ ਦੁਕਾਨ ਦੀ ਕੰਧ ਪਾੜ ਕੇ ਅੰਦਰ ਪਿਆ ਸਾਮਾਨ ...

ਪੂਰੀ ਖ਼ਬਰ »

ਚੌਕਸੀ ਵਿਭਾਗ ਦੀ ਟੀਮ ਵਲੋਂ ਮੰਡੀਆਂ 'ਚ ਝੋਨੇ ਦੀ ਖਰੀਦ ਦਾ ਜਾਇਜ਼ਾ

ਹੁਸ਼ਿਆਰਪੁਰ, 20 ਅਕਤੂਬਰ (ਬਲਜਿੰਦਰਪਾਲ ਸਿੰਘ)- ਮੰਡੀਆਂ 'ਚ ਆ ਰਹੇ ਝੋਨੇ ਦੀ ਖਰੀਦ ਸਬੰਧੀ ਜਾਂਚ ਕਰਨ ਲਈ ਚੌਕਸੀ ਵਿਭਾਗ ਦੇ ਨਾਲ ਵੱਖ-ਵੱਖ ਵਿਭਾਗਾਂ ਦੀਆਂ ਸਬੰਧਿਤ ਟੀਮਾਂ ਵਲੋਂ ਮਾਰਕੀਟ ਕਮੇਟੀ ਦੇ ਅਧੀਨ ਆਉਣ ਵਾਲੀਆਂ ਮੰਡੀਆਂ ਦਾ ਅਚਨਚੇਤ ਦੌਰਾ ਕੀਤਾ | ਚੌਕਸੀ ...

ਪੂਰੀ ਖ਼ਬਰ »

ਰੇਲ ਹਾਦਸੇ 'ਚ ਮਰਨ ਵਾਲਿਆਂ ਨੂੰ ਸ਼ਰਧਾਂਜਲੀ ਦੇਣ ਲਈ ਕੈਂਡਲ ਮਾਰਚ

ਦਸੂਹਾ, 20 ਅਕਤੂਬਰ (ਭੁੱਲਰ)- ਕਾਂਗਰਸ ਸੇਵਾ ਦਲ ਵਲੋਂ ਜ਼ਿਲ੍ਹਾ ਪ੍ਰਧਾਨ ਭੁੱਲਾ ਸਿੰਘ ਰਾਣਾ ਦੀ ਅਗਵਾਈ ਹੇਠ ਅੰਮਿ੍ਤਸਰ ਵਿਚ ਵਾਪਰੇ ਭਿਆਨਕ ਰੇਲ ਹਾਦਸੇ ਵਿਚ ਮਰਨ ਵਾਲੇ ਵਿਅਕਤੀਆਂ ਨੂੰ ਸ਼ਰਧਾਂਜਲੀ ਦੇਣ ਲਈ ਕੈਂਡਲ ਮਾਰਚ ਕੱਢਿਆ ਗਿਆ | ਇਸ ਮੌਕੇ ਜ਼ਿਲ੍ਹਾ ...

ਪੂਰੀ ਖ਼ਬਰ »

ਪੱਕੇ ਮਕਾਨ ਬਣਾਉਣ ਦੇ ਨਾਂਅ 'ਤੇ ਪੈਸੇ ਬਟੋਰਨ ਵਾਲਾ ਕਾਬੂ

ਹਾਜੀਪੁਰ, 20 ਅਕਤੂਬਰ (ਰਣਜੀਤ ਸਿੰਘ)- ਥਾਣਾ ਹਾਜੀਪੁਰ ਦੇ ਪਿੰਡ ਘਗਵਾਲ 'ਚ ਭੋਲੇ-ਭਾਲੇ ਲੋਕਾਂ ਨੂੰ ਪੱਕੇ ਮਕਾਨ ਬਣਾ ਕੇ ਦੇਣ ਦੇ ਨਾਂਅ 'ਤੇ ਪੈਸੇ ਬਟੋਰ ਰਹੇ ਵਿਅਕਤੀ ਨੂੰ ਲੋਕਾਂ ਵਲੋਂ ਕਾਬੂ ਕਰਕੇ ਕੁਟਾਪਾ ਚਾੜ੍ਹਨ ਤੋਂ ਬਾਅਦ ਪੁਲਿਸ ਹਵਾਲੇ ਕਰ ਦੇਣ ਦੀ ਖ਼ਬਰ ਹੈ | ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਇਕ ਨੌਜਵਾਨ ਦੀ ਮੌਤ

ਬੁੱਲ੍ਹੋਵਾਲ, 20 ਅਕਤੂਬਰ (ਜਸਵੰਤ ਸਿੰਘ, ਰਵਿੰਦਰਪਾਲ ਸਿੰਘ)- ਬੁੱਲ੍ਹੋਵਾਲ ਪੁਲਿਸ ਨੇ ਸੜਕ ਹਾਦਸੇ 'ਚ ਹੋਈ ਮੌਤ ਸਬੰਧੀ ਅਣਪਛਾਤੇ ਵਿਅਕਤੀ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਗੁਰਪ੍ਰੀਤ ਸਿੰਘ ਪੁੱਤਰ ਰਜਿੰਦਰ ਸਿੰਘ ਵਾਸੀ ਅਸਲਪੁਰ ਨੇ ਦੱਸਿਆ ਕਿ 19 ਅਕਤੂਬਰ ਨੂੰ ...

ਪੂਰੀ ਖ਼ਬਰ »

ਪਿੰਡ ਖ਼ਾਨਪੁਰ 'ਚ ਦੁਕਾਨ 'ਚ ਚੋਰੀ

ਮਾਹਿਲਪੁਰ, 20 ਅਕਤੂਬਰ (ਰਜਿੰਦਰ ਸਿੰਘ)- ਜੇਜੋਂ ਰੋਡ ਪਿੰਡ ਖ਼ਾਨਪੁਰ ਵਿਖੇ ਅਣਪਛਾਤੇ ਚੋਰਾਂ ਵਲੋਂ ਦੁਕਾਨ 'ਚੋਂ ਨਗਦੀ ਤੇ ਕੀਮਤੀ ਕੱਪੜੇ ਚੋਰੀ ਕਰਨ ਦੀ ਖ਼ਬਰ ਹੈ | ਹਰਭਜਨ ਕੌਰ ਪਤਨੀ ਅਵਤਾਰ ਸਿੰਘ ਵਾਸੀ ਖ਼ਾਨਪੁਰ ਨੇ ਦੱਸਿਆ ਕਿ ਬੀਤੀ ਸ਼ਾਮ ਕਰੀਬ 7 ਵਜੇ ਆਪਣੀ ...

ਪੂਰੀ ਖ਼ਬਰ »

ਕੌ ਾਸਲਰ ਨੂੰ ਅਪਸ਼ਬਦ ਬੋਲਣ ਵਾਲਿਆਂ ਿਖ਼ਲਾਫ਼ ਕਾਰਵਾਈ ਨੂੰ ਲੈ ਕੇ ਥਾਣੇ ਸਾਹਮਣੇ ਕੀਤਾ ਰੋਸ ਪ੍ਰਦਰਸ਼ਨ

ਗੜ੍ਹਸ਼ੰਕਰ, 20 ਅਕਤੂਬਰ (ਧਾਲੀਵਾਲ)- ਦਲਿਤ ਵਰਗ ਦੇ ਲੋਕਾਂ ਵਲੋਂ ਗੜ੍ਹਸ਼ੰਕਰ ਦੇ ਵਾਰਡ ਨੰਬਰ 9 ਤੋਂ ਕੌਾਸਲਰ ਪਵਨ ਕੁਮਾਰ ਿਖ਼ਲਾਫ਼ ਅਪਸ਼ਬਦ ਬੋਲਣ ਵਾਲਿਆਂ ਵਿਅਕਤੀਆਂ ਿਖ਼ਲਾਫ਼ ਕਾਰਵਾਈ ਦੀ ਮੰਗ ਨੂੰ ਲੈ ਕੇ ਪੁਲਿਸ ਸਟੇਸ਼ਨ ਸਾਹਮਣੇ ਕਰੀਬ ਡੇਢ ਘੰਟੇ ਲਈ ...

ਪੂਰੀ ਖ਼ਬਰ »

ਜ਼ਹਿਰੀਲੀ ਚੀਜ਼ ਨਿਗਲਣ ਕਾਰਨ ਵਿਆਹੁਤਾ ਦੀ ਮੌਤ

ਹੁਸ਼ਿਆਰਪੁਰ, 20 ਅਕਤੂਬਰ (ਬਲਜਿੰਦਰਪਾਲ ਸਿੰਘ)- ਜ਼ਹਿਰੀਲੀ ਚੀਜ਼ ਨਿਗਲਣ ਕਾਰਨ ਨਾਲ ਇਕ 22 ਸਾਲਾ ਵਿਆਹੁਤਾ ਦੀ ਮੌਤ ਹੋ ਜਾਣ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਜ਼ਿਲ੍ਹਾ ਜਲੰਧਰ ਦੇ ਵਾਸੀ ਗੁਰਨਾਮ ਸਿੰਘ ਨੇ ਸਥਾਨਕ ਸਿਵਲ ਹਸਪਤਾਲ 'ਚ ਦੱਸਿਆ ਕਿ ਉਸ ਦੀ ਭੈਣ ਅਮਨਪ੍ਰੀਤ ...

ਪੂਰੀ ਖ਼ਬਰ »

ਰੇਲ ਗੱਡੀ ਹੇਠ ਆਉਣ ਨਾਲ ਮੌਤ

ਦਸੂਹਾ, 20 ਅਕਤੂਬਰ (ਭੁੱਲਰ)- ਦਸੂਹਾ ਵਿਖੇ ਰੇਲ ਗੱਡੀ ਹੇਠ ਆਉਣ ਨਾਲ ਇਕ ਅਣਪਛਾਤੇ ਵਿਅਕਤੀ ਦੀ ਮੌਤ ਹੋ ਗਈ ਹੈ | ਜੀ. ਆਰ. ਪੀ. ਪੁਲਿਸ ਨੇ ਦੱਸਿਆ ਕਿ ਬੀਤੀ ਰਾਤ ਜੰਮੂ ਤੋਂ ਕੈਂਟ ਨੂੰ ਜਾ ਰਹੀ ਸਿਆਲਦਾ ਰੇਲ ਗੱਡੀ ਹੇਠ ਆਉਣ ਕਾਰਨ ਇਕ ਚਾਲੀ ਸਾਲਾ ਵਿਅਕਤੀ ਦੀ ਮੌਤ ਹੋ ਗਈ | ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਔਰਤ ਸਮੇਤ 2 ਜ਼ਖ਼ਮੀ

ਹੁਸ਼ਿਆਰਪੁਰ, 20 ਅਕਤੂਬਰ (ਬਲਜਿੰਦਰਪਾਲ ਸਿੰਘ)- ਹੁਸ਼ਿਆਰਪੁਰ-ਚੰਡੀਗੜ੍ਹ ਰੋਡ 'ਤੇ ਹੋਏ ਸੜਕ ਹਾਦਸੇ 'ਚ ਔਰਤ ਸਮੇਤ 2 ਜ਼ਖ਼ਮੀ ਹੋ ਗਏ | ਜਾਣਕਾਰੀ ਅਨੁਸਾਰ ਸਥਾਨਕ ਰੇਲਵੇ ਰੋਡ ਦੀ ਵਾਸੀ ਭਾਵਨਾ ਸੈਣੀ ਨੇ ਪੁਲਿਸ ਕੋਲ ਦਰਜ ਕਰਵਾਈ ਸ਼ਿਕਾਇਤ 'ਚ ਦੱਸਿਆ ਕਿ ਉਹ ਗੌਰਵ ...

ਪੂਰੀ ਖ਼ਬਰ »

ਝੋਨੇ ਦੇ ਖ਼ਰੀਦ ਲਈ ਨਮੀ ਦੀ ਮਾਤਰਾ 17 ਤੋਂ 21 ਕੀਤੀ ਜਾਵੇ- ਭਾਕਿਯੂ

ਹਰਿਆਣਾ, 20 ਅਕਤੂਬਰ (ਹਰਮੇਲ ਸਿੰਘ ਖੱਖ)- ਪੰਜਾਬ ਸਰਕਾਰ ਵਲੋਂ ਝੋਨੇ ਦੀ ਬਿਜਾਈ ਲੇਟ ਕਰਨ ਨਾਲ ਝੋਨੇ 'ਚ ਨਮੀ ਦਾ ਮਾਤਰਾ ਵੱਧ ਜਾਂਦੀ ਹੈ ਜਿਸ ਕਾਰਨ ਕਿਸਾਨਾਂ ਮੰਡੀਆਂ 'ਚ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਇਸੇ ਸਬੰਧੀ ਹੀ ਪੰਕਜ ਮਹਿਤਾ ਸੀਨੀਅਰ ਮੀਤ ...

ਪੂਰੀ ਖ਼ਬਰ »

ਪੈਨਸ਼ਨਰ ਐਸੋਸੀਏਸ਼ਨ ਵਲੋਂ ਮੰਗ-ਪੱਤਰ ਦਿੱਤਾ

ਦਸੂਹਾ, 20 ਅਕਤੂਬਰ (ਭੁੱਲਰ)- ਆਲ ਕੇਡਰਜ ਪੈਨਸ਼ਨਰਜ਼ ਐਸੋਸੀਏਸ਼ਨ ਦਸੂਹਾ ਰਜਿਸਟਰਡ ਦੇ ਅਹੁਦੇਦਾਰਾਂ ਵਲੋਂ ਚੇਅਰਮੈਨ ਪੰਜਾਬ ਪੇ ਕਮਿਸ਼ਨ ਨੂੰ ਐਸ. ਐਮ. ਜੋਤੀ, ਕੇ. ਕੇ. ਸ਼ਰਮਾ, ਜੈ ਦੇਵ ਰਿਸ਼ੀ ਦੀ ਅਗਵਾਈ ਹੇਠ ਮੰਗ ਪੱਤਰ ਦਿੱਤਾ | ਜੈ ਦੇਵ ਰਿਸ਼ੀ ਨੇ ਦੱਸਿਆ ਕਿ ...

ਪੂਰੀ ਖ਼ਬਰ »

ਪਿੰਡ ਸਮੁੰਦੜਾ ਦੇ ਛਿੰਝ ਮੇਲੇ 'ਚ ਕਮਲ ਡੂਮਛੇੜੀ ਜੇਤੂ ਰਿਹਾ

ਸਮੁੰਦੜਾ, 20 ਅਕਤੂਬਰ (ਤੀਰਥ ਸਿੰਘ ਰੱਕੜ)- ਕਸਬਾ ਸਮੁੰਦੜਾ ਵਿਖੇ ਗੁੱਗਾ ਜ਼ਾਹਿਰ ਪੀਰ ਛਿੰਝ ਕਮੇਟੀ ਵਲੋਂ ਦੁਸਹਿਰੇ ਨੂੰ ਸਮਰਪਿਤ ਸਾਲਾਨਾ ਛਿੰਝ ਮੇਲਾ ਕਰਵਾਇਆ ਗਿਆ | ਇਸ ਮੌਕੇ ਝੰਡੀ ਦੀ ਕੁਸ਼ਤੀ 'ਚ ਪਹਿਲਵਾਨ ਕਮਲ ਡੂਮਛੇੜੀ ਨੇ ਰਾਜਵੀਰ ਦਿੱਲੀ ਨੂੰ ਹਰਾਇਆ | ਇਸ ...

ਪੂਰੀ ਖ਼ਬਰ »

ਅਣਪਛਾਤੇ ਬਜ਼ੁਰਗ ਦੀ ਲਾਸ਼ ਬਰਾਮਦ

ਹੁਸ਼ਿਆਰਪੁਰ, 20 ਅਕਤੂਬਰ (ਬਲਜਿੰਦਰਪਾਲ ਸਿੰਘ)- ਥਾਣਾ ਮਾਡਲ ਟਾਊਨ ਪੁਲਿਸ ਨੇ ਸਥਾਨਕ ਮੁਹੱਲਾ ਕਮਾਲਪੁਰ ਦੀ ਗਲੀ ਨੰਬਰ 16 ਤੋਂ ਇਕ ਬਜ਼ੁਰਗ ਦੀ ਲਾਸ਼ ਬਰਾਮਦ ਕੀਤੀ ਹੈ | ਪੁਲਿਸ ਮੁਤਾਬਿਕ ਪਹਿਚਾਣ ਨਾ ਹੋਣ ਕਾਰਨ ਫਿਲਹਾਲ 72 ਘੰਟਿਆਂ ਲਈ ਲਾਸ਼ ਨੂੰ ਸਿਵਲ ਹਸਪਤਾਲ ...

ਪੂਰੀ ਖ਼ਬਰ »

ਅੰਮਿ੍ਤਸਰ ਹਾਦਸੇ ਦੇ ਪੀੜਤਾਂ ਦੀ 'ਆਪ' ਕਰੇਗੀ ਮਦਦ-ਡਾ: ਰਵਜੋਤ ਸਿੰਘ

ਹੁਸ਼ਿਆਰਪੁਰ, 20 ਅਕਤੂਬਰ (ਨਰਿੰਦਰ ਸਿੰਘ ਬੱਡਲਾ)- ਦੁਸਹਿਰੇ ਮੌਕੇ ਸ੍ਰੀ ਅੰਮਿ੍ਤਸਰ ਵਿਖੇ ਵਾਪਰੇ ਦਰਦਨਾਕ ਹਾਦਸੇ ਵਿਚ ਮਰਨ ਵਾਲੇ ਲੋਕਾਂ ਦੇ ਪਰਿਵਾਰਾਂ ਨਾਲ ਆਮ ਆਦਮੀ ਪਾਰਟੀ ਇਸ ਦੁੱਖ ਦੀ ਘੜੀ ਵਿਚ ਮੋਢੇ ਨਾਲ ਮੋਢਾ ਲਗਾ ਕੇ ਖੜ੍ਹੀ ਹੈ ਤੇ ਇਸ ਹਾਦਸੇ ਵਿਚ ਜਿਹੜੇ ...

ਪੂਰੀ ਖ਼ਬਰ »

ਯੂਥ ਸਿਟੀਜ਼ਨ ਕੌ ਾਸਲ ਪੰਜਾਬ ਵਲੋਂ ਰੇਲ ਹਾਦਸੇ ਸਬੰਧੀ ਸ਼ੋਕ ਸਭਾ

ਹੁਸ਼ਿਆਰਪੁਰ, 20 ਅਕਤੂਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਯੂਥ ਸਿਟੀਜਨ ਕੌਾਸਲ ਪੰਜਾਬ ਵਲੋਂ ਸ੍ਰੀ ਅੰਮਿ੍ਤਸਰ 'ਚ ਰੇਲ ਹਾਦਸੇ 'ਚ ਮਾਰੇ ਗਏ ਲੋਕਾਂ ਦੀ ਆਤਮਿਕ ਸ਼ਾਂਤੀ ਲਈ ਇਕ ਸ਼ੋਕ ਸਭਾ ਕੌਾਸਲ ਦੇ ਪ੍ਰਧਾਨ ਡਾ: ਵਸ਼ਿਸ਼ਟ ਕੁਮਾਰ ਦੀ ਅਗਵਾਈ 'ਚ ਕੀਤੀ ਗਈ | ਇਸ ...

ਪੂਰੀ ਖ਼ਬਰ »

ਤਲਵਾੜਾ ਸ਼ਹਿਰ ਦੇ ਨੌਜਵਾਨ ਪੰਚਾਇਤੀ ਚੋਣਾਂ ਆਜ਼ਾਦ ਲੜਨਗੇ

ਤਲਵਾੜਾ, 20 ਅਕਤੂਬਰ (ਸੁਰੇਸ਼ ਕੁਮਾਰ)- ਆਉਂਦੀਆਂ ਪੰਚਾਇਤੀ ਚੋਣਾਂ ਵਿਚ ਤਲਵਾੜਾ ਖੇਤਰ ਦੇ ਨੌਜਵਾਨ ਰਵਾਇਤੀ ਪਾਰਟੀਆਂ ਦੇ ਉਮੀਦਵਾਰਾਂ ਦੇ ਬਰਾਬਰ ਖੜਨਗੇ | ਇਹ ਫ਼ੈਸਲਾ ਸ਼ਹਿਰ ਦੇ ਅਗਾਂਹਵਧੂ ਨੌਜਵਾਨਾਂ ਦੀ ਅੰਕੁਸ਼ ਸੂਦ ਤੇ ਅਕਸ਼ਤ ਸ਼ਰਮਾ ਦੀ ਅਗਵਾਈ 'ਚ ਹੋਈ ...

ਪੂਰੀ ਖ਼ਬਰ »

ਕੈਪੀਟਲ ਬੈਂਕ ਬ੍ਰਾਂਚ ਹਰਿਆਣਾ ਵਲੋਂ ਨਗਰ ਕੌ ਾਸਲ ਲਈ ਆਰ. ਓ. ਭੇਟ

ਹਰਿਆਣਾ, 20 ਅਕਤੂਬਰ (ਹਰਮੇਲ ਸਿੰਘ ਖੱਖ)- ਕੈਪੀਟਲ ਬੈਂਕ ਬ੍ਰਾਚ ਹਰਿਆਣਾ ਵਲੋਂ ਇਲਾਕੇ ਅੰਦਰ ਅਨੇਕਾਂ ਹੀ ਸਮਾਜ ਭਲਾਈ ਦੀਆਂ ਗਤੀਵਿਧੀਆਂ ਚਲਾਈਆਂ ਹੋਈਆਂ ਹਨ ਜਿਸ ਤਹਿਤ ਬੈਂਕ ਵਲੋਂ ਨਗਰ ਕੌਾਸਲ ਹਰਿਆਣਾ ਨੂੰ ਆਰ.ਓ. ਭੇਟ ਕੀਤਾ ਗਿਆ | ਵਿਸ਼ਾਲ ਭਾਰਗਵ ਚੀਫ਼ ਮੈਨੇਜਰ ...

ਪੂਰੀ ਖ਼ਬਰ »

ਵੁੱਡਲੈਂਡ ਓਵਰਸੀਜ਼ ਸਕੂਲ 'ਐਕਸੀਲੈਂਸ ਇਨ ਅਕੈਡਮਿਕ' ਪੁਰਸਕਾਰ ਨਾਲ ਸਨਮਾਨਿਤ

ਹੁਸ਼ਿਆਰਪੁਰ, 20 ਅਕਤੂਬਰ (ਬਲਜਿੰਦਰਪਾਲ ਸਿੰਘ)- ਜਲੰਧਰ ਵਿਖੇ ਹੋਏ ਸੂਬਾ ਪੱਧਰੀ ਸਮਾਗਮ ਦੌਰਾਨ ਵੁੱਡਲੈਂਡ ਓਵਰਸੀਜ਼ ਸਕੂਲ ਹੁਸ਼ਿਆਰਪੁਰ ਨੂੰ ਮੁੱਖ ਮਹਿਮਾਨ ਚੰਡੀਗੜ੍ਹ ਯੂਨੀਵਰਸਿਟੀ ਦੇ ਵਾਇਸ ਚਾਂਸਲਰ ਆਰ. ਐਸ. ਬਾਵਾ ਵਲੋਂ 'ਐਕਸੀਲੈਂਸ ਇਨ ਅਕੈਡਮਿਕ' ਦੇ ...

ਪੂਰੀ ਖ਼ਬਰ »

ਦੇਵੀ ਦੇਵਤਿਆਂ ਦੀਆਂ ਤਸਵੀਰਾਂ ਪਟਾਕਿਆਂ ਤੋਂ ਕਟਾਉਣ ਸਬੰਧੀ ਸ਼ਿਵ ਸੈਨਾ ਹਿੰਦੁਸਤਾਨ ਵਲੋਂ ਮੰਗ ਪੱਤਰ ਦਿੱਤਾ

ਮੁਕੇਰੀਆਂ, 20 ਅਕਤੂਬਰ (ਰਾਮਗੜ੍ਹੀਆ) ਅੱਜ ਸ਼ਿਵ ਸੈਨਾ ਹਿੰਦੁਸਤਾਨ ਦੁਆਬਾ ਜ਼ੋਨ ਦੇ ਪ੍ਰਧਾਨ ਸ੍ਰੀ ਰਾਮ ਪਾਲ ਸ਼ਰਮਾ ਦੀ ਅਗਵਾਈ ਹੇਠ ਐੱਸ. ਡੀ. ਐਮ. ਦਫ਼ਤਰ ਮੁਕੇਰੀਆਂ ਵਿਖੇ ਹਾਜ਼ਰ ਮੈਜਿਸਟਰੇਟ ਨਾਇਬ ਤਹਿਸੀਲਦਾਰ ਸੰਜੇ ਸ਼ਰਮਾ ਨੂੰ ਇਕ ਮੰਗ ਪੱਤਰ ਸ਼ਿਵ ਸੈਨਕਾਂ ...

ਪੂਰੀ ਖ਼ਬਰ »

ਸਾਹਿਬਜ਼ਾਦਾ ਬਾਬਾ ਅਜੀਤ ਸਿੰਘ ਸੇਵਾ ਸੁਸਾਇਟੀ ਦੀ ਮੀਟਿੰਗ

ਕੋਟਫਤੂਹੀ, 20 ਅਕਤੂਬਰ (ਅਮਰਜੀਤ ਸਿੰਘ ਰਾਜਾ)- ਸਾਹਿਬਜ਼ਾਦਾ ਬਾਬਾ ਅਜੀਤ ਸਿੰਘ ਸੇਵਾ ਸੁਸਾਇਟੀ ਕੋਟਫਤੂਹੀ-ਮਾਹਿਲਪੁਰ ਦੇ ਸਮੂਹ ਮੈਂਬਰਾਂ ਦੀ ਮੀਟਿੰਗ ਪਿੰਡ ਸਰਹਾਲਾ ਖ਼ੁਰਦ ਵਿਖੇ ਜਥੇ: ਹਰਬੰਸ ਸਿੰਘ ਸਰਹਾਲਾ ਦੀ ਪ੍ਰਧਾਨਗੀ ਹੇਠ ਹੋਈ ਜਿਸ 'ਚ ਸੁਸਾਇਟੀ ਵਲੋਂ ...

ਪੂਰੀ ਖ਼ਬਰ »

ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਜਾਗਰੂਕਤਾ ਸੈਮੀਨਾਰ

ਗੜ੍ਹਦੀਵਾਲਾ, 20 ਅਕਤੂਬਰ (ਕੁਲਦੀਪ ਸਿੰਘ ਗੋਂਦਪੁਰ)- ਪਿੰਡ ਗੋਂਦਪੁਰ ਵਿਖੇ ਸਮੂਹ ਨਗਰ ਵਾਸੀਆਂ ਨੂੰ ਐਨ.ਏ.ਐਫ.ਸੀ.ਸੀ. ਤਹਿਤ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਜਾਗਰੂਕ ਕਰਨ ਲਈ ਸੈਮੀਨਾਰ ਲਗਾਇਆ ਗਿਆ ਜਿਸ 'ਚ ਨਗਰ ਨਿਵਾਸੀਆਂ ਨੇ ਪਰਾਲੀ ਨੂੰ ਅੱਗ ਨਾ ਲਗਾਉਣ ਦੀ ...

ਪੂਰੀ ਖ਼ਬਰ »

ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਦੀਆਂ ਖਿਡਾਰਣਾਂ ਦਾ ਸ਼ਾਨਦਾਰ ਪ੍ਰਦਰਸ਼ਨ

ਦਸੂਹਾ, 20 ਅਕਤੂਬਰ (ਕੌਸ਼ਲ)- ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਖੇ ਹੋਏ ਅਥਲੈਟਿਕਸ ਮੁਕਾਬਲਿਆਂ ਵਿਚ ਗੁਰੂ ਤੇਗ ਬਹਾਦਰ ਖਾਲਸਾ ਕਾਲਜ ਦੀਆਂ ਖਿਡਾਰਨਾਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ | ਪਿ੍ੰਸੀਪਲ ਡਾ: ਨੀਨਾ ਅਨੇਜਾ ਨੇ ਦੱਸਿਆ ਕਿ 800 ਮੀਟਰ ਦੌੜ ਵਿਚ ਗੁੱਗ ਕੌਰ ...

ਪੂਰੀ ਖ਼ਬਰ »

ਬਾਰ ਐਸੋਸੀਏਸ਼ਨ ਦਸੂਹਾ ਵਲੋਂ ਮੰਗਾਂ ਸਬੰਧੀ ਹੜਤਾਲ

ਦਸੂਹਾ, 20 ਅਕਤੂਬਰ (ਭੁੱਲਰ)- ਬਾਰ ਐਸੋਸੀਏਸ਼ਨ ਦਸੂਹਾ ਦੇ ਪ੍ਰਧਾਨ ਲਖਬੀਰ ਸਿੰਘ ਦੀ ਅਗਵਾਈ ਹੇਠ ਕੋਰਟ ਕੰਪਲੈਕਸ ਦਸੂਹਾ ਵਿਖੇ ਹੜਤਾਲ ਕੀਤੀ ਗਈ | ਇਸ ਮੌਕੇ ਸਰਕਾਰ ਵਲੋਂ ਕਮਰਸ਼ੀਅਲ ਅਦਾਲਤਾਂ ਜਿਸ ਵਿਚ ਤਿੰਨ ਲੱਖ ਦੀ ਕੀਮਤ ਤੋਂ ਉੱਪਰ ਵਾਲੇ ਕੇਸ ਜ਼ਿਲ੍ਹਾ ...

ਪੂਰੀ ਖ਼ਬਰ »

ਜ਼ਿਲ੍ਹਾ ਕਾਂਗਰਸ ਕਮੇਟੀ ਵਲੋਂ ਅੰਮਿ੍ਤਸਰ ਰੇਲ ਹਾਦਸੇ ਸਬੰਧੀ ਸ਼ੋਕ ਸਭਾ

ਹੁਸ਼ਿਆਰਪੁਰ, 20 ਅਕਤੂਬਰ (ਬਲਜਿੰਦਰਪਾਲ ਸਿੰਘ)- ਜ਼ਿਲ੍ਹਾ ਕਾਂਗਰਸ ਕਮੇਟੀ ਵਲੋਂ ਜ਼ਿਲ੍ਹਾ ਦਫ਼ਤਰ 'ਚ ਜ਼ਿਲ੍ਹਾ ਪ੍ਰਧਾਨ ਪਵਨ ਕੁਮਾਰ ਆਦੀਆ ਦੀ ਅਗਵਾਈ 'ਚ ਅੰਮਿ੍ਤਸਰ 'ਚ ਦੁਸਹਿਰੇ ਮੌਕੇ ਰੇਲ ਹਾਦਸੇ 'ਚ ਮਾਰੇ ਗਏ ਲੋਕਾਂ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ ਕਰਨ ਲਈ ...

ਪੂਰੀ ਖ਼ਬਰ »

ਸੀ. ਬੀ. ਐੱਸ. ਈ. (ਕਲਸਟਰ-16) ਦਾ ਟੂਰਨਾਮੈਂਟ ਸਮਾਪਤ

ਗੜ੍ਹਸ਼ੰਕਰ, 20 ਅਕਤੂਬਰ (ਧਾਲੀਵਾਲ)- ਦੋਆਬਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਪਾਰੋਵਾਲ (ਗੜ੍ਹਸ਼ੰਕਰ) ਵਿਖੇ ਉੱਤਰੀ ਭਾਰਤ ਜ਼ੋਨ-2 ਦਾ ਸੀ.ਬੀ.ਐੱਸ.ਈ. (ਕਲਸਟਰ-16) ਦਾ ਫੁੱਟਬਾਲ ਟੂਰਨਾਮੈਂਟ ਸਮਾਪਤ ਹੋ ਗਿਆ | ਟੂਰਨਾਮੈਂਟ ਦੇ ਅੰਡਰ-17 ਤੇ ਅੰਡਰ 19 ਸਾਲ ਵਰਗ ਵਿਚ ਮੇਜ਼ਬਾਨ ...

ਪੂਰੀ ਖ਼ਬਰ »

ਪਿੰਡ ਲਾਡਪੁਰ ਵਿਖੇ ਕਿਸਾਨ ਜਾਗਰੂਕਤਾ ਕੈਂਪ

ਭੰਗਾਲਾ, 20 ਅਕਤੂਬਰ (ਸਰਵਜੀਤ ਸਿੰਘ)- ਸਹਿਕਾਰੀ ਸਭਾ ਮਹਿਤਾਬਪੁਰ ਵਲੋਂ ਸਕੱਤਰ ਹਰਦਿਆਲ ਸਿੰਘ ਦੀ ਅਗਵਾਈ ਹੇਠ ਪਿੰਡ ਲਾਡਪੁਰ ਵਿਖੇ ਜਾਗਰੂਕਤਾ ਕੈਂਪ ਲਗਾ ਕੇ ਕਿਸਾਨਾਂ ਨੂੰ ਪਰਾਲੀ ਸਾੜਨ ਨਾਲ ਵਾਤਾਵਰਨ 'ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਇਆ ਗਿਆ | ...

ਪੂਰੀ ਖ਼ਬਰ »

ਸਰਕਾਰ ਅਧਿਆਪਕਾਂ ਨੂੰ ਪੱਕਿਆਂ ਕਰਕੇ ਆਪਣਾ ਚੋਣ ਵਾਅਦਾ ਪੂਰਾ ਕਰੇ-ਮੰਝਪੁਰ

ਮੁਕੇਰੀਆਂ, 20 ਅਕਤੂਬਰ (ਰਾਮਗੜ੍ਹੀਆ)- ਸਰਵ ਸਿੱਖਿਆ/ਰਮਸਾ ਤੇ 5178 ਅਧਿਆਪਕਾਂ ਦੀਆਂ ਸੇਵਾਵਾਂ ਰੈਗੂਲਰ ਕਰਵਾਉਣ ਲਈ ਮਰਨ ਵਰਤ 'ਤੇ ਲੱਗਾ ਪੱਕਾ ਮੋਰਚਾ 14ਵੇਂ ਦਿਨ ਵਿਚ ਸ਼ਾਮਿਲ ਹੋ ਗਿਆ ਪਰ ਪੰਜਾਬ ਸਰਕਾਰ ਵਲੋਂ ਕੋਈ ਵੀ ਹਾਂ ਪੱਖੀ ਹੁੰਗਾਰਾ ਨਹੀਂ ਭਰਿਆ ਗਿਆ | ਇਨ੍ਹਾਂ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਖੇਡਾਂ 'ਚ ਵੁੱਡਲੈਂਡ ਓਵਰਸੀਜ਼ ਸਕੂਲ ਦਾ ਸ਼ਾਨਦਾਰ ਪ੍ਰਦਰਸ਼ਨ

ਹੁਸ਼ਿਆਰਪੁਰ, 20 ਅਕਤੂਬਰ (ਬਲਜਿੰਦਰਪਾਲ ਸਿੰਘ)- ਆਊਟਡੋਰ ਸਟੇਡੀਅਮ ਹੁਸ਼ਿਆਰਪੁਰ 'ਚ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਹੋਈਆਂ ਜ਼ਿਲ੍ਹਾ ਪੱਧਰੀ ਸਕੂਲ ਖੇਡਾਂ 'ਚ ਵੁੱਡਲੈਂਡ ਓਵਰਸੀਜ਼ ਸਕੂਲ ਹੁਸ਼ਿਆਰਪੁਰ ਦੇ ਵਿਦਿਆਰਥੀਆਂ ਨੇ ਜੂਡੋ 'ਚ ਸ਼ਾਨਦਾਰ ਪ੍ਰਦਰਸ਼ਨ ...

ਪੂਰੀ ਖ਼ਬਰ »

ਕਿਡਜ਼ ਸਕੂਲ ਦੇ ਖਿਡਾਰੀਆਂ ਦਾ ਸ਼ਾਨਦਾਰ ਪ੍ਰਦਰਸ਼ਨ

ਹੁਸ਼ਿਆਰਪੁਰ, 20 ਅਕਤੂਬਰ (ਹਰਪ੍ਰੀਤ ਕੌਰ)- ਜ਼ਿਲ੍ਹਾ ਪੱਧਰੀ ਸਕੂਲ ਖੇਡ ਮੁਕਾਬਲਿਆਂ 'ਚ ਕਿਡਜ਼ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ | ਪਿ੍ੰਸੀਪਲ ਆਰਤੀ ਸੂਦ ਨੇ ਦੱਸਿਆ ਕਿ ਸਕੂਲ ਦੇ ਵਿਦਿਆਰਥੀ ਨਿਕੁੰਜ ਸ਼ਰਮਾ, ਬਿ੍ਧੀ, ਕਨਵ ਸੈਣੀ, ...

ਪੂਰੀ ਖ਼ਬਰ »

ਸਾਂਝਾ ਅਧਿਆਪਕ ਮੋਰਚਾ ਪੰਜਾਬ ਦੀ ਮੀਟਿੰਗ

ਐਮਾਂ ਮਾਂਗਟ, 20 ਅਕਤੂਬਰ (ਗੁਰਾਇਆ)- ਸਾਂਝਾ ਅਧਿਆਪਕ ਮੋਰਚਾ ਪੰਜਾਬ ਇਕਾਈ ਦੀ ਮੀਟਿੰਗ ਜਸਵੰਤ ਸਿੰਘ, ਪਰਸ ਰਾਮ, ਰਜਤ ਮਹਾਜਨ, ਅਰਵਿੰਦ ਰਾਣਾ, ਬਲਕਾਰ ਸਿੰਘ, ਵਿਪਨ ਸਨਿਆਲ, ਕੁਲਵੰਤ ਸਿੰਘ ਦੀ ਪ੍ਰਧਾਨਗੀ ਹੇਠ ਖ਼ਾਨਪੁਰ ਵਿਖੇ ਹੋਈ | ਮੀਟਿੰਗ ਵਿਚ ਅਧਿਆਪਕਾਂ ਕਿਹਾ ਕਿ ...

ਪੂਰੀ ਖ਼ਬਰ »

ਜੀ. ਜੀ. ਐਸ. ਖ਼ਾਲਸਾ ਸਕੂਲ ਦੇ ਖਿਡਾਰੀਆਂ ਦਾ ਸ਼ਾਨਦਾਰ ਪ੍ਰਦਰਸ਼ਨ

ਮਿਆਣੀ, 20 ਅਕਤੂਬਰ (ਹਰਜਿੰਦਰ ਸਿੰਘ ਮੁਲਤਾਨੀ)- ਗੁਰੂ ਗੋਬਿੰਦ ਸਿੰਘ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਲਖਿੰਦਰ (ਮਿਆਣੀ) ਦੇ ਖਿਡਾਰੀਆਂ ਨੇ ਜ਼ਿਲ੍ਹਾ ਪੱਧਰੀ ਖੇਡਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ | ਪਿ੍ੰਸੀਪਲ ਕੁਲਦੀਪ ਰਾਜ ਨੇ ਦੱਸਿਆ ਕਿ ਡੀ. ਪੀ. ਈ. ਮਹਿੰਦਰ ...

ਪੂਰੀ ਖ਼ਬਰ »

ਪਿੰਡ ਸਰਹਾਲਾ ਖੁਰਦ ਵਿਖੇ ਗੁਰਮਤਿ ਸਮਾਗਮ 27 ਨੂੰ

ਕੋਟਫਤੂਹੀ, 20 ਅਕਤੂਬਰ (ਅਮਰਜੀਤ ਸਿੰਘ ਰਾਜਾ)- ਸਾਹਿਬਜ਼ਾਦਾ ਬਾਬਾ ਅਜੀਤ ਸਿੰਘ ਸੇਵਾ ਸੁਸਾਇਟੀ ਕੋਟਫਤੂਹੀ-ਮਾਹਿਲਪੁਰ ਦੇ ਸਮੂਹ ਮੈਂਬਰਾਂ ਦੀ ਮੀਟਿੰਗ ਪਿੰਡ ਸਰਹਾਲਾ ਖੁਰਦ ਵਿਖੇ ਜਥੇ: ਹਰਬੰਸ ਸਿੰਘ ਸਰਹਾਲਾ ਦੀ ਪ੍ਰਧਾਨਗੀ ਹੇਠ ਕੀਤੀ ਗਈ ਜਿਸ 'ਚ ਸੁਸਾਇਟੀ ਵਲੋਂ ...

ਪੂਰੀ ਖ਼ਬਰ »

ਜੀ. ਓ. ਜੀ. ਦੇ ਮੈਂਬਰ ਐੱਸ. ਡੀ. ਐੱਮ. ਨੂੰ ਮਿਲੇ

ਗੜ੍ਹਸ਼ੰਕਰ, 20 ਅਕਤੂਬਰ (ਧਾਲੀਵਾਲ)- ਗਾਰਡੀਅਨ ਆਫ਼ ਗਵਰਨੈਂਸ (ਜੀ.ਓ.ਜੀ) ਦੇ ਮੈਂਬਰ ਤਹਿਸੀਲ ਮੁਖੀ ਕਰਨਲ ਗੁਰਚਰਨ ਸਿੰਘ ਦੀ ਅਗਵਾਈ ਹੇਠ ਪੇਂਡੂ ਖੇਤਰ ਦੀਆਂ ਵੱਖ-ਵੱਖ ਸਮੱਸਿਆਵਾਂ ਲੈ ਕੇ ਐੱਸ.ਡੀ.ਐੱਮ. ਹਰਦੀਪ ਸਿੰਘ ਧਾਲੀਵਾਲ ਨੂੰ ਮਿਲੇ | ਇਸ ਮੌਕੇ ਜੀ.ਓ.ਜੀ. ਦੇ ...

ਪੂਰੀ ਖ਼ਬਰ »

ਬੁੱਲ੍ਹੋਵਾਲ ਵਿਖੇ ਦੁਸਹਿਰੇ ਮੌਕੇ ਸੱਭਿਆਚਾਰਕ ਸਮਾਗਮ

ਬੁੱਲ੍ਹੋਵਾਲ, 20 ਅਕਤੂਬਰ (ਜਸਵੰਤ ਸਿੰਘ, ਰਵਿੰਦਰਪਾਲ ਸਿੰਘ)- ਸਥਾਨਿਕ ਕਸਬੇ ਵਿਚ ਸ੍ਰੀ ਰਾਮ ਲੀਲਾ ਕਲੱਬ ਬੁੱਲ੍ਹੋਵਾਲ ਦੇ ਡਾਇਰੈਕਟਰ ਸੋਹਣ ਲਾਲ ਸ਼ਾਰਧਾ, ਪ੍ਰਧਾਨ ਨਿਰਮਲ ਕੁਮਾਰ ਵਿੱਗ ਪੱਪੂ ਸ਼ਾਹ, ਉਪ ਪ੍ਰਧਾਨ ਅਵਤਾਰ ਸਿੰਘ ਢੇਰੀ ਦੀ ਅਗਵਾਈ ਹੇਠ ਸਵ: ਕਰਨੈਲ ...

ਪੂਰੀ ਖ਼ਬਰ »

ਕੁਆਟਮ ਪੇਪਰ ਮਿੱਲ ਵਲੋਂ ਪਿੰਡ ਨਰਿਆਲਾ ਨੂੰ ਜਿੰਮ ਦਾ ਸਾਮਾਨ ਭੇਟ

ਸੈਲਾ ਖ਼ੁਰਦ, 20 ਅਕਤੂਬਰ (ਹਰਵਿੰਦਰ ਸਿੰਘ ਬੰਗਾ)- ਕੁਆਟਮ ਪੇਪਰ ਮਿੱਲ ਸੈਲਾ ਖ਼ੁਰਦ ਦੀ ਮੈਨੇਜਮੈਂਟ ਵਲੋਂ ਕਮਲਜੀਤ ਸਿੰਘ ਨਰਿਆਲਾ ਦੀ ਪ੍ਰੇਰਨਾ ਤਹਿਤ ਪਿੰਡ ਨਰਿਆਲਾ ਨੂੰ ਇੱਕ ਲੱਖ 30 ਹਜ਼ਾਰ ਦਾ ਜਿੰਮ ਦਾ ਸਾਮਾਨ ਭੇਟ ਕੀਤਾ | ਇਸ ਮੌਕੇ ਜਨਤਕ ਇਕੱਠ ਨੂੰ ਸੰਬੋਧਨ ...

ਪੂਰੀ ਖ਼ਬਰ »

ਬੀਬੀ ਜੋਸ਼ ਦੀ ਅਗਵਾਈ 'ਚ ਹਾਦਸੇ ਦੇ ਮਿ੍ਤਕਾਂ ਨੂੰ ਸ਼ਰਧਾਂਜਲੀ ਭੇਟ

ਹੁਸ਼ਿਆਰਪੁਰ, 20 ਅਕਤੂਬਰ (ਬਲਜਿੰਦਰਪਾਲ ਸਿੰਘ)- ਦੁਸਹਿਰੇ ਦੇ ਤਿਉਹਾਰ ਮੌਕੇ ਅੰਮਿ੍ਤਸਰ 'ਚ ਵਾਪਰੇ ਦੁਖਦਾਈ ਹਾਦਸੇ 'ਚ ਮਰਨ ਵਾਲਿਆਂ ਨੂੰ ਸ਼ਰਧਾਂਜਲੀ ਦੇਣ ਲਈ ਸਾਬਕਾ ਮੁੱਖ ਸੰਸਦੀ ਸਕੱਤਰ ਬੀਬੀ ਮਹਿੰਦਰ ਕੌਰ ਜੋਸ਼ ਦੀ ਅਗਵਾਈ 'ਚ ਸ਼ੋਕ ਸਭਾ ਕੀਤੀ ਗਈ | ਇਸ ਮੌਕੇ ...

ਪੂਰੀ ਖ਼ਬਰ »

ਐੱਸ. ਟੀ. ਐੱਫ. ਵਲੋਂ ਨਸ਼ਿਆਂ ਵਿਰੁੱਧ ਜਾਗਰੂਕਤਾ ਕੈਂਪ

ਦਸੂਹਾ, 20 ਅਕਤੂਬਰ (ਭੁੱਲਰ)- ਪੰਜਾਬ ਸਰਕਾਰ ਵਲੋਂ ਨਸ਼ਿਆਂ ਦੇ ਖ਼ਾਤਮੇ ਲਈ ਗਠਿਤ ਕੀਤੀ ਸਪੈਸ਼ਲ ਟਾਸਕ ਫੋਰਸ ਦੇ ਇੰਚਾਰਜ ਡੀ.ਐਸ.ਪੀ. ਸਰਬਜੀਤ ਸਿੰਘ ਦੇ ਦਿਸ਼ਾ ਨਿਰਦੇਸ਼ ਅਨੁਸਾਰ ਨਸ਼ਿਆਂ ਦੇ ਿਖ਼ਲਾਫ਼ ਲੋਕਾਂ ਨੂੰ ਜਾਗਰੂਕ ਕਰਨ ਲਈ ਚੱਲ ਰਹੀ ਜਾਗਰੂਕਤਾ ਲਹਿਰ ...

ਪੂਰੀ ਖ਼ਬਰ »

ਨੌਸ਼ਹਿਰਾ ਪੱਤਣ ਵਿਖੇ ਦੁਸਹਿਰੇ ਦਾ ਤਿਉਹਾਰ ਮਨਾਇਆ

ਨੌਸ਼ਿਹਰਾ ਪੱਤਣ, 20 ਅਕਤੂਬਰ (ਰਾਜੀਵ ਸਰਮਾ)- ਨੌਸ਼ਹਿਰਾ ਪੱਤਣ ਵਿਖੇ ਦੁਸਹਿਰੇ ਦਾ ਤਿਉਹਾਰ ਪ੍ਰਬੰਧਕ ਕਮੇਟੀ ਤੇ ਪਿੰਡ ਵਾਸੀਆਂ ਵਲੋ ਧੂਮ-ਧਾਮ ਨਾਲ ਮਨਾਇਆ ਗਿਆ | ਇਸ ਮੌਕੇ ਮਹੰਤ ਬਾਬਾ ਗੁਰੂਦੱਤ ਜੀ ਨੇ ਲੋਕਾਂ ਨੂੰ ਸ੍ਰੀ ਰਾਮ ਚੰਦਰ ਵਲੋਂ ਦਰਸਾਏ ਮਾਰਗ 'ਤੇ ਚੱਲ ਕੇ ...

ਪੂਰੀ ਖ਼ਬਰ »

ਅੰਬਾਲਾ ਜੱਟਾਂ ਸਕੂਲ ਦੇ ਖਿਡਾਰੀਆਂ ਦਾ ਸ਼ਾਨਦਾਰ ਪ੍ਰਦਰਸ਼ਨ

ਦਸੂਹਾ, 20 ਅਕਤੂਬਰ (ਭੁੱਲਰ)- ਪੰਜਾਬ ਸਰਕਾਰ ਖੇਡ ਵਿਭਾਗ ਵਲੋਂ ਕਰਵਾਏ ਜ਼ਿਲ੍ਹਾ ਪੱਧਰੀ ਵੇਟ ਲਿਫ਼ਟਿੰਗ ਮੁਕਾਬਲਿਆਂ ਦੌਰਾਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅੰਬਾਲਾ ਜੱਟਾਂ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ | ਪਿ੍ੰਸੀਪਲ ਜਤਿੰਦਰ ਸਿੰਘ ਨੇ ...

ਪੂਰੀ ਖ਼ਬਰ »

ਵਾਹਨ ਚਾਲਕਾਂ ਦੇ ਚਲਾਨ ਕੱਟੇ

ਨੌਸ਼ਹਿਰਾ ਪੱਤਣ, 20 ਅਕਤੂਬਰ (ਰਾਜੀਵ ਸ਼ਰਮਾ)- ਤਿਉਹਾਰਾਂ ਦੇ ਸੀਜ਼ਨ ਨੂੰ ਮੁੱਖ ਰੱਖਦੇ ਹੋਏ ਐਸ. ਐਸ. ਪੀ. ਹੁਸ਼ਿਆਰਪੁਰ ਦੇ ਦਿਸਾਂ ਨਿਰਦੇਸ਼ਾਂ 'ਤੇ ਨੌਸ਼ਹਿਰਾ ਪੱਤਣ ਪੁਲ 'ਤੇ ਏ. ਐਸ. ਆਈ. ਜਗਜੀਤ ਸਿੰਘ ਵਲੋਂ ਪੁਲਿਸ ਪਾਰਟੀ ਨਾਲ ਨਾਕਾ ਲਗਾਇਆ ਗਿਆ | ਏ. ਐਸ. ਆਈ. ਜਗਜੀਤ ...

ਪੂਰੀ ਖ਼ਬਰ »

ਡੇਰਾ ਬਾਬਾ ਗ਼ਰੀਬ ਦਾਸ 'ਚ ਸਾਲਾਨਾ ਜੋੜ ਮੇਲਾ

ਹੁਸ਼ਿਆਰਪੁਰ, 20 ਅਕਤੂਬਰ (ਨਰਿੰਦਰ ਸਿੰਘ ਬੱਡਲਾ)- ਡੇਰਾ ਬਾਬਾ ਗਰੀਬ ਦਾਸ ਪਿੰਡ ਕੋਟਲਾ ਨੌਧ ਸਿੰਘ ਵਿਖੇ ਬਾਬਾ ਹੁਕਮ ਚੰਦ ਤੇ ਮਾਤਾ ਜੀਤ ਕੌਰ ਦੀ ਯਾਦ 'ਚ ਸਾਲਾਨਾ ਜੋੜ ਮੇਲਾ ਗੱਦੀ ਨਸ਼ੀਨ ਬਾਬਾ ਰਾਮ ਮੂਰਤੀ ਦੀ ਅਗਵਾਈ 'ਚ ਕਰਵਾਇਆ ਗਿਆ | ਇਸ ਮੌਕੇ ਮਾਤਾ ਕਾਲਕਾ ਦੇ ...

ਪੂਰੀ ਖ਼ਬਰ »

ਪਿੰਡ ਖ਼ੁਰਾਲਗੜ੍ਹ (ਖ਼ੁਰਾਲੀ) ਵਿਖੇ ਸਾਲਾਨਾ ਛਿੰਝ ਮੇਲਾ

ਬੀਣੇਵਾਲ, 20 ਅਕਤੂਬਰ (ਬੈਜ ਚੌਧਰੀ)- ਪਿੰਡ ਖੁਰਾਲਗੜ੍ਹ (ਖੁਰਾਲੀ) ਦੀ ਛਿੰਝ ਦੌਰਾਨ ਪੰਜਾਬ, ਹਰਿਆਣਾ, ਦਿੱਲੀ ਤੇ ਹਿਮਾਚਲ ਦੇ ਕਰੀਬ 500 ਤੋਂ ਵੱਧ ਪਹਿਲਵਾਨਾਂ ਨੇ ਆਪਣੀ ਤਾਕਤ ਦੇ ਜੌਹਰ ਦਿਖਾਏ | ਮਾਲੀ ਦੀ ਕੁਸ਼ਤੀ ਕਮਲ ਡੂਮਛੇੜੀ ਨੇ ਆਸੀਮ ਦਿੱਲੀ ਨੂੰ ਹਰਾ ਕੇ ਜਿੱਤੀ | ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਮਾਰੇ ਗਏ ਨੌਜਵਾਨ ਦੀ ਹੋਈ ਪਹਿਚਾਣ

ਹੁਸ਼ਿਆਰਪੁਰ, 20 ਅਕਤੂਬਰ (ਬਲਜਿੰਦਰਪਾਲ ਸਿੰਘ)- ਹੁਸ਼ਿਆਰਪੁਰ-ਟਾਂਡਾ ਰੋਡ 'ਤੇ ਸੜਕ ਹਾਦਸੇ 'ਚ ਮਾਰੇ ਗਏ ਨੌਜਵਾਨ ਦੀ ਪਹਿਚਾਣ ਸੁਖਦੀਪ ਸਿੰਘ ਵਾਸੀ ਅਸਲਪੁਰ ਵਜੋਂ ਹੋਈ ਹੈ | ਜਾਣਕਾਰੀ ਅਨੁਸਾਰ ਪਿੰਡ ਅਸਲਪੁਰ ਦੇ ਵਾਸੀ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਉਸ ਦਾ ਭਰਾ ...

ਪੂਰੀ ਖ਼ਬਰ »

ਸਿਵਲ ਹਸਪਤਾਲ 'ਚ ਹੱਡੀਆਂ ਦਾ ਜਾਂਚ ਕੈਂਪ ਲਗਾਇਆ

ਹੁਸ਼ਿਆਰਪੁਰ, 20 ਅਕਤੂਬਰ (ਬਲਜਿੰਦਰਪਾਲ ਸਿੰਘ)- ਸਿਵਲ ਹਸਪਤਾਲ ਹੁਸ਼ਿਆਰਪੁਰ 'ਚ ਹੱਡੀਆਂ ਦੇ ਵਿਭਾਗ ਵਲੋਂ ਵਿਸ਼ਵ ਹੱਡੀਆਂ ਦਾ ਦਿਵਸ ਹੱਡੀਆਂ ਦੇ ਮਾਹਿਰ ਡਾਕਟਰ ਮਨਮੋਹਨ ਸਿੰਘ ਦੀ ਅਗਵਾਈ 'ਚ ਮਨਾਇਆ ਗਿਆ, ਜਿਸ 'ਚ 70 ਤੋਂ ਮਰੀਜ਼ਾਂ ਦਾ ਮੁਫ਼ਤ ਟੈਸਟ ਕੀਤਾ ਗਿਆ ਅਤੇ ...

ਪੂਰੀ ਖ਼ਬਰ »

ਝੋਨੇ ਦੀ ਕਟਾਈ ਦੇ ਰੇਟਾਂ 'ਚ ਕੀਤੇ ਵਾਧੇ ਨੂੰ ਲੈ ਕੇ ਮੀਟਿੰਗ

ਕੋਟਫ਼ਤੂਹੀ, 20 ਅਕਤੂਬਰ (ਅਟਵਾਲ)- ਕੰਬਾਈਨ ਮਾਲਕਾਂ ਵਲੋਂ ਝੋਨੇ ਦੀ ਕਟਾਈ ਦਾ ਦੋ ਹਜ਼ਾਰ ਰੁਪਏ ਪ੍ਰਤੀ ਏਕੜ ਰੇਟ ਤੈਅ ਕਰਨ 'ਤੇ ਇਲਾਕੇ ਦੇ ਕਿਸਾਨਾਂ ਵਲੋਂ ਪਿੰਡ ਕਟਾਰੀਆਂ 'ਚ ਮੀਟਿੰਗ ਕੀਤੀ ਗਈ ਜਿਸ ਦੌਰਾਨ ਆਏ ਵੱਖ-ਵੱਖ ਪਿੰਡਾਂ ਦੇ ਕਿਸਾਨਾਂ ਨੇ ਕਿਹਾ ਕਿ ਜੋ ਪਿਛਲੇ ...

ਪੂਰੀ ਖ਼ਬਰ »

ਸਪੈਸ਼ਲ ਟਾਸਕ ਫ਼ੋਰਸ ਵਲੋਂ ਨਸ਼ਿਆਂ ਿਖ਼ਲਾਫ਼ ਸੈਮੀਨਾਰ

ਹੁਸ਼ਿਆਰਪੁਰ, 20 ਅਕਤੂਬਰ (ਨਰਿੰਦਰ ਸਿੰਘ ਬੱਡਲਾ)- ਜ਼ਿਲ੍ਹੇ ਦੀ ਸਪੈਸ਼ਲ ਟਾਸਕ ਫੋਰਸ ਦੇ ਇੰਚਾਰਜ ਡੀ.ਐਸ.ਪੀ. ਸਰਬਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਐਸ.ਟੀ.ਐਫ. ਟੀਮ ਦੇ ਇੰਚਾਰਜ ਏ.ਐਸ.ਆਈ. ਜਰਨੈਲ ਸਿੰਘ ਤੇ ਹਰਵਿੰਦਰ ਸਿੰਘ ਦੀ ਅਗਵਾਈ 'ਚ ਬੱਡਲਾ ਵਿਖੇ ਨਸ਼ਿਆਂ ...

ਪੂਰੀ ਖ਼ਬਰ »

ਸਰਕਾਰੀ ਆਈ. ਟੀ. ਆਈ. ਵਿਖੇ ਵਣ ਮਹਾਂਉਤਸਵ ਮਨਾਇਆ

ਤਲਵਾੜਾ, 20 ਅਕਤੂਬਰ (ਮਹਿਤਾ)- ਸਰਕਾਰੀ ਆਈ. ਟੀ. ਆਈ. ਤਲਵਾੜਾ ਵਿਖੇ ਵਣ ਮਹਾਂਉਤਸਵ ਧੂਮਧਾਮ ਨਾਲ ਮਨਾਇਆ ਗਿਆ | ਪਿ੍ੰ: ਠਾਕੁਰ ਇੰਜ: ਦਵਿੰਦਰ ਸਿੰਘ ਰਾਣਾ ਵਾਸੀ ਬਹਿ ਲੱਖਣ (ਕਮਾਹੀ ਦੇਵੀ) ਦੀ ਯੋਗ ਅਗਵਾਈ ਹੇਠ ਕਰਵਾਏ ਗਏ ਇਸ ਸਮਾਗਮ ਵਿਚ ਵਿਧਾਇਕ ਅਰੁਣ ਡੋਗਰਾ ਬਤੌਰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX