ਤਾਜਾ ਖ਼ਬਰਾਂ


ਸੜਕ ਦੁਰਘਟਨਾ ਵਿਚ ਇਕ ਦੀ ਮੌਤ ਦੂਸਰਾ ਜ਼ਖ਼ਮੀ
. . .  1 day ago
ਗੋਲੂ ਕਾ ਮੋੜ,19 ਅਕਤੂਬਰ (ਸੁਰਿੰਦਰ ਸਿੰਘ ਪੁਪਨੇਜਾ)- ਦੇਰ ਰਾਤ ਗੁਰੂਹਰਸਹਾਏ-ਗੁੱਦੜ ਢੰਡੀ ਰੋਡ 'ਤੇ ਮੋਟਰਸਾਈਕਲ 'ਤੇ ਸਵਾਰ ਦੋ ਵਿਅਕਤੀਆਂ ਦੀ ਕਿਸੇ ਵਾਹਨ ਨਾਲ ਟੱਕਰ ਹੋਣ ਨਾਲ ਇੱਕ ਵਿਅਕਤੀ ਦੀ ਮੌਕੇ ਪੰਜਾਬ 'ਤੇ ...
ਉਪ ਮਜਿਸਟਰੇਟ ਪਾਇਲ ਵੱਲੋਂ ਮਠਿਆਈ ਵਿਕ੍ਰੇਤਾਵਾਂ ਨੂੰ ਨਿਰਦੇਸ਼ ਜਾਰੀ
. . .  1 day ago
ਮਲੌਦ,19 ਅਕਤੂਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਉਪ ਮਜਿਸਟਰੇਟ ਪਾਇਲ ਸ੍ਰੀ ਸਾਗਰ ਸੇਤੀਆ ਵੱਲੋਂ ਦੀਵਾਲੀ ਦੇ ਤਿਉਹਾਰ ਨੂੰ ਮੁੱਖ ਰੱਖਦਿਆਂ ਨਿਰਦੇਸ਼ ਜਾਰੀ ਕਰਦਿਆਂ ਕਿਹਾ ਕਿ ਮਠਿਆਈ ਦਾ ਜ਼ਿੰਮੇਵਾਰ ਖ਼ੁਦ ਹੋਟਲ...
ਘਨੌਰ ਪੁਲਿਸ ਨੇ ਫੜੀ 410 ਪੇਟੀਆਂ ਸ਼ਰਾਬ
. . .  1 day ago
ਘਨੌਰ,19 ਅਕਤੂਬਰ(ਬਲਜਿੰਦਰ ਸਿੰਘ ਗਿੱਲ)- ਤਿਉਹਾਰਾਂ ਦੇ ਦਿਨਾਂ 'ਚ ਸ਼ਰਾਬ ਦੀ ਬਲੈਕ ਵਿਕਰੀ 'ਤੇ ਨੱਥ ਪਾਉਣ ਲਈ ਵਿੱਡੀ ਮੁਹਿੰਮ ਤਹਿਤ ਘਨੌਰ ਪੁਲਿਸ ਨੂੰ ਵੱਡੀ ਸਫਲਤਾ ਹਾਸਲ ਹੋਈ ਹੈ। ਇੰਸਪੈਕਟਰ ਗੁਰਮੀਤ ਸਿੰਘ...
ਜਲਾਲਾਬਾਦ ਜ਼ਿਮਨੀ ਚੋਣਾਂ ਵਿਚ 239 ਬੂਥ ਵਿਚੋਂ 104 ਬੂਥ ਸੰਵੇਦਨਸ਼ੀਲ ਘੋਸ਼ਿਤ
. . .  1 day ago
ਫ਼ਾਜ਼ਿਲਕਾ, 19 ਅਕਤੂਬਰ (ਪ੍ਰਦੀਪ ਕੁਮਾਰ) - ਹਲਕਾ-79 ਜਲਾਲਾਬਾਦ ਦੀ ਜ਼ਿਮਨੀ ਚੋਣ ਲਈ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਪ੍ਰਬੰਧ ਮੁਕੰਮਲ ਕਰਨ ਅਤੇ ਨਿਰਪੱਖ ਅਤੇ ਸੁਖਾਵੇਂ ਮਾਹੌਲ 'ਚ ਜ਼ਿਮਨੀ ਚੋਣ ਦੇ ਕੰਮ ਨੂੰ ਨੇਪਰੇ...
ਵਿਆਹੁਤਾ ਨੇ ਸਹੁਰਿਆਂ ਤੋਂ ਤੰਗ ਆ ਕੇ ਕੀਤੀ ਖ਼ੁਦਕੁਸ਼ੀ
. . .  1 day ago
ਤਲਵੰਡੀ ਸਾਬੋ/ਸੀਂਗੋ ਮੰਡੀ, 19 ਅਕਤੂਬਰ (ਲਕਵਿੰਦਰ ਸ਼ਰਮਾ/ਰਣਜੀਤ ਸਿੰਘ ਰਾਜੂ) - ਉਪ ਮੰਡਲ ਤਲਵੰਡੀ ਸਾਬੋ ਦੇ ਪਿੰਡ ਲੇਲੇਵਾਲਾ ਦੀ ਵਿਆਹੁਤਾ ਕਿਰਨਪ੍ਰੀਤ ਕੌਰ ਉਰਫ਼ ਰਾਣੀ (26) ਨੇ ਆਪਣੇ...
550 ਸਾਲਾਂ ਪ੍ਰਕਾਸ਼ ਪੁਰਬ ਦੇ ਪ੍ਰਬੰਧਾਂ ਲਈ ਸਥਾਨਕ ਸਰਕਾਰਾਂ ਵਿਭਾਗ ਦੀਆਂ ਲੱਗੀਆਂ ਡਿਊਟੀਆਂ
. . .  1 day ago
ਮਲੌਦ, 19 ਅਕਤੂਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਸੁਲਤਾਨਪੁਰ ਲੋਧੀ ਵਿਖੇ...
ਕੇਂਦਰ ਸਰਕਾਰ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਭਾਰਤ ਰਤਨ ਦਾ ਦੇਵੇ ਦਰਜਾ -ਮੁਨੀਸ਼ ਤਿਵਾੜੀ
. . .  1 day ago
ਬੰਗਾ, 19 ਅਕਤੂਬਰ (ਜਸਬੀਰ ਸਿੰਘ ਨੂਰਪੁਰ)- ਸ਼੍ਰੀ ਅਨੰਦਪੁਰ ਸਾਹਿਬ ਹਲਕੇ ਤੋਂ ਸੰਸਦ ਮੈਂਬਰ ਮੁਨੀਸ਼ ਤਿਵਾੜੀ ਨੇ ਬੰਗਾ ਵਿਖੇ ਹੋਈ ਇਕ ਮੀਟਿੰਗ ਦੌਰਾਨ ਕਿਹਾ ਕਿ ਕੇਂਦਰ ਸਰਕਾਰ ...
ਅੱਧਾ ਕਿੱਲੋ ਹੈਰੋਇਨ ਸਮੇਤ ਇਕ ਔਰਤ ਗ੍ਰਿਫ਼ਤਾਰ
. . .  1 day ago
ਜਲੰਧਰ, 19 ਅਕਤੂਬਰ- ਜਲੰਧਰ ਦੇ ਥਾਣਾ ਮਕਸੂਦਾਂ ਦੀ ਪੁਲਿਸ ਨੇ ਇਕ ਔਰਤ ਨੂੰ ਅੱਧਾ ਕਿੱਲੋ ਹੈਰੋਇਨ ਸਮੇਤ ਗ੍ਰਿਫ਼ਤਾਰ...
ਨੈਸ਼ਨਲ ਹਾਈਵੇ ਦੀ ਰਕਮ ਹੜੱਪਣ ਦੇ ਦੋਸ਼ 'ਚ 6 ਖ਼ਿਲਾਫ਼ ਮਾਮਲਾ ਦਰਜ
. . .  1 day ago
ਖਮਾਣੋਂ, 19 ਅਕਤੂਬਰ (ਮਨਮੋਹਨ ਸਿੰਘ ਕਲੇਰ) - ਚੰਡੀਗੜ੍ਹ-ਲੁਧਿਆਣਾ ਨੈਸ਼ਨਲ ਹਾਈਵੇ ਦੀ 67 ਲੱਖ ਰੁਪਏ ਦੀ ਰਕਮ ਹੜੱਪਣ ਦੇ ਦੋਸ਼...
ਕਰਤਾਰਪੁਰ ਲਾਂਘੇ ਦੇ ਉਦਘਾਟਨ ਮੌਕੇ ਆਮ ਸ਼ਰਧਾਲੂ ਵਜੋਂ ਆਉਣਗੇ ਮਨਮੋਹਨ ਸਿੰਘ : ਮਹਿਮੂਦ ਕੁਰੈਸ਼ੀ
. . .  1 day ago
ਨਵੀਂ ਦਿੱਲੀ, 19 ਅਕਤੂਬਰ- ਕਰਤਾਰਪੁਰ ਲਾਂਘੇ ਨੂੰ ਲੈ ਕੇ ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਦਾ ਇਕ ਵੱਡਾ ਬਿਆਨ ਸਾਹਮਣੇ ਆਇਆ ਹੈ। ਕੁਰੈਸ਼ੀ ਨੇ ਦੱਸਿਆ ਕਿ ਪਾਕਿਸਤਾਨ...
ਬਾਰਾਮੁਲਾ 'ਚ ਅੱਤਵਾਦੀਆਂ ਨੇ ਇਕ ਜੂਲਰੀ ਸਟੋਰ ਨੂੰ ਬਣਾਇਆ ਨਿਸ਼ਾਨਾ
. . .  1 day ago
ਸ੍ਰੀਨਗਰ, 19 ਅਕਤੂਬਰ- ਜੰਮੂ-ਕਸ਼ਮੀਰ ਦੇ ਬਾਰਾਮੁਲਾ 'ਚ ਅੱਤਵਾਦੀਆਂ ਨੇ ਇਤ ਜੂਲਰੀ ਸਟੋਰ ਨੂੰ ਨਿਸ਼ਾਨਾ ਬਣਾਇਆ। ਅਜੇ ਤੱਕ ਇਸ ਘਟਨਾ 'ਚ ਕਿਸੇ ਕਿਸਮ ਦੇ ਨੁਕਸਾਨ ...
ਗੁਰਦੁਆਰਾ ਮਾਤਾ ਸਾਹਿਬ ਦੇਵਾਂ ਦੇ ਮੁਖੀ ਨਿਹੰਗ ਪ੍ਰੇਮ ਸਿੰਘ ਇਕ ਦੁਰਘਟਨਾ 'ਚ ਅਕਾਲ ਚਲਾਣਾ ਕਰ ਗਏ
. . .  1 day ago
ਲੁਧਿਆਣਾ, 19 ਅਕਤੂਬਰ (ਹਰਿੰਦਰ ਸਿੰਘ ਕਾਕਾ)- ਸ੍ਰੀ ਹਜ਼ੂਰ ਸਾਹਿਬ ਸਥਿਤ ਗੁਰਦੁਆਰਾ ਮਾਤਾ ਸਾਹਿਬ ਦੇਵਾਂ ਦੇ ਮੁਖੀ ਨਿਹੰਗ ਪ੍ਰੇਮ ਸਿੰਘ ਅੱਜ ਇਕ ਦੁਰਘਟਨਾ 'ਚ ਅਕਾਲ ਚਲਾਣਾ...
ਟਰੈਕਟਰ ਦੀ ਬੈਟਰੀ ਚੋਰੀ ਕਰਦੇ ਦੋ ਕਾਬੂ
. . .  1 day ago
ਗੁਰੂ ਹਰਸਹਾਏ, 19 ਅਕਤੂਬਰ (ਕਪਿਲ ਕੰਧਾਰੀ)- ਸਥਾਨਕ ਸ਼ਹਿਰ ਦੇ ਫ਼ਿਰੋਜ਼ਪੁਰ- ਫ਼ਰੀਦਕੋਟ ਰੋਡ 'ਤੇ ਟਰੈਕਟਰ ਟਰਾਲੀ ਯੂਨੀਅਨ ਦੇ ਮੈਂਬਰਾਂ ਵੱਲੋਂ ਟਰੈਕਟਰ ਦੀ ਬੈਟਰੀ ਚੋਰੀ...
ਵਡੋਦਰਾ 'ਚ ਡਿੱਗੀ ਇਮਾਰਤ, 7 ਮਜ਼ਦੂਰਾਂ ਦੇ ਮਲਬੇ ਹੇਠਾਂ ਦੱਬੇ ਹੋਣ ਦਾ ਖ਼ਦਸ਼ਾ
. . .  1 day ago
ਗਾਂਧੀ ਨਗਰ, 19 ਅਕਤੂਬਰ- ਗੁਜਰਾਤ ਦੇ ਵਡੋਦਰਾ 'ਚ ਮਿਊਂਸੀਪਲ ਕਾਰਪੋਰੇਸ਼ਨ ਵੱਲੋਂ ਇਕ ਇਮਾਰਤ ਨੂੰ ਢਾਹੁਣ ਦਾ ਕੰਮ ਕੀਤਾ ਦਾ ਰਿਹਾ ਸੀ ਕਿ ਜਿਸ ਦੌਰਾਨ ਇਹ ਇਮਾਰਤ ਢਹਿ...
ਖੇਡ ਮੰਤਰੀ ਕਿਰਨ ਰਿਜੀਜੂ ਨੇ ਚਾਂਦੀ ਅਤੇ ਕਾਂਸੇ ਦੇ ਤਗਮੇ ਜਿੱਤਣ ਵਾਲੇ ਖਿਡਾਰੀਆਂ ਨੂੰ ਕੀਤਾ ਸਨਮਾਨਿਤ
. . .  1 day ago
ਨਵੀਂ ਦਿੱਲੀ, 19 ਅਕਤੂਬਰ- ਖੇਡ ਮੰਤਰੀ ਕਿਰਨ ਰਿਜੀਜੂ ਨੇ ਰੂਸ 'ਚ ਆਯੋਜਿਤ ਮਹਿਲਾ ਵਿਸ਼ਵ ਮੁੱਕੇਬਾਜ਼ੀ ਚੈਂਪੀਅਨਸ਼ਿਪ 'ਚ ਵਧੀਆ ਕਾਰਗੁਜ਼ਾਰੀ ਕਰਨ ਵਾਲੀ ਭਾਰਤੀ...
ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਵਾਲਿਆਂ 'ਤੇ ਹੋਵੇਗੀ ਕਾਨੂੰਨੀ ਕਾਰਵਾਈ: ਧਰਮਸੋਤ
. . .  1 day ago
ਅੱਜ ਸ਼ਾਮ ਪੰਜ ਵਜੇ ਬੰਦ ਹੋ ਜਾਵੇਗਾ ਜ਼ਿਮਨੀ ਚੋਣਾਂ ਦੇ ਲਈ ਚੋਣ ਪ੍ਰਚਾਰ
. . .  1 day ago
ਓਮ ਪ੍ਰਕਾਸ਼ ਧਨਖੜ ਦੇ ਹੱਕ 'ਚ ਸੰਨੀ ਦਿਉਲ ਨੇ ਕੀਤਾ ਚੋਣ ਪ੍ਰਚਾਰ
. . .  1 day ago
ਇਲੈਕਟ੍ਰਾਨਿਕਸ ਦੇ ਸ਼ੋਅਰੂਮ 'ਚ ਲੱਗੀ ਭਿਆਨਕ ਅੱਗ
. . .  1 day ago
ਭਾਰਤ ਦੱਖਣੀ ਅਫ਼ਰੀਕਾ ਤੀਸਰਾ ਟੈੱਸਟ : ਖ਼ਰਾਬ ਰੌਸ਼ਨੀ ਦੇ ਚੱਲਦਿਆਂ ਰੁਕਿਆ ਮੈਚ
. . .  1 day ago
ਟਿੱਪਰ ਦੀ ਲਪੇਟ 'ਚ ਆਉਣ ਕਾਰਨ ਮੋਟਰਸਾਈਕਲ ਸਵਾਰ ਦੀ ਮੌਤ
. . .  1 day ago
ਜ਼ਿਮਨੀ ਚੋਣ ਦੇ ਮੱਦੇਨਜ਼ਰ ਪੁਲਿਸ ਵੱਲੋਂ ਫਲੈਗ ਮਾਰਚ
. . .  1 day ago
ਹਿੰਸਕ ਵਿਰੋਧ ਪ੍ਰਦਰਸ਼ਨ ਤੋਂ ਬਾਅਦ ਚਿਲੀ ਦੇ ਰਾਸ਼ਟਰਪਤੀ ਨੇ ਐਮਰਜੈਂਸੀ ਦਾ ਕੀਤਾ ਐਲਾਨ
. . .  1 day ago
ਸਿੱਖਿਆ ਸਕੱਤਰ ਵੱਲੋਂ ਚੰਗੇ ਨਤੀਜਿਆਂ ਵਾਲੇ ਅਧਿਆਪਕਾਂ ਨੂੰ ਕੀਤਾ ਗਿਆ ਸਨਮਾਨਿਤ
. . .  1 day ago
ਹੁਸੈਨੀਵਾਲਾ 1961 ਦੇ ਫ਼ੈਸਲੇ ਦੀ ਤਰਜ਼ ਤੇ ਕਰਤਾਰਪੁਰ ਸਾਹਿਬ ਦੀ ਜ਼ਮੀਨ ਦਾ ਤਬਾਦਲਾ ਕਰਨ ਸਰਕਾਰਾਂ : ਬਾਬਾ ਸਰਬਜੋਤ ਬੇਦੀ
. . .  1 day ago
ਭਾਰਤ ਦੱਖਣੀ ਅਫ਼ਰੀਕਾ ਤੀਸਰਾ ਟੈੱਸਟ : ਰੋਹਿਤ ਸ਼ਰਮਾ ਨੇ ਸੈਂਕੜਾ ਕੀਤਾ ਪੂਰਾ, ਭਾਰਤ ਦਾ ਸਕੋਰ 180 ਤੋਂ ਪਾਰ
. . .  1 day ago
ਕੈਪਟਨ ਅਮਰਿੰਦਰ ਸਿੰਘ ਵੱਲੋਂ ਇੰਦੂ ਬਾਲਾ ਦੇ ਹੱਕ 'ਚ ਰੋਡ ਸ਼ੋਅ
. . .  1 day ago
ਰੂਪਨਗਰ ਜੇਲ੍ਹ 'ਚ ਹਵਾਲਾਤੀ ਵੱਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  1 day ago
ਆਰ.ਸੀ.ਈ.ਪੀ. ਦੇ ਵਿਰੋਧ 'ਚ ਸਨਅਤਕਾਰਾਂ ਵੱਲੋਂ ਪੁਤਲਾ ਫ਼ੂਕ ਪ੍ਰਦਰਸ਼ਨ
. . .  1 day ago
ਗੁਰੂਘਰ ਨੂੰ ਦੂਰਬੀਨ ਤੋਂ ਦੇਖਣ ਦੀ 70 ਸਾਲਾ ਦੀ ਮਜਬੂਰੀ ਹੁਣ ਹੋਣ ਜਾ ਰਹੀ ਖ਼ਤਮ : ਪ੍ਰਧਾਨ ਮੰਤਰੀ ਮੋਦੀ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਹਰਿਆਣਾ ਦੇ ਸਿਰਸਾ 'ਚ ਰੈਲੀ ਨੂੰ ਸੰਬੋਧਨ ਕੀਤਾ ਸ਼ੁਰੂ
. . .  1 day ago
ਕਮਲੇਸ਼ ਤਿਵਾੜੀ ਕਤਲ ਮਾਮਲਾ : ਪੁਲਿਸ ਨੇ ਟਰੇਨ ਤੋਂ ਕਾਬੂ ਕੀਤੇ ਸ਼ੱਕੀ ਵਿਅਕਤੀ- ਐੱਸ.ਐੱਸ.ਪੀ
. . .  1 day ago
ਕਮਲੇਸ਼ ਤਿਵਾੜੀ ਕਤਲ ਕਾਂਡ ਮਾਮਲੇ ਦਾ 24 ਘੰਟਿਆਂ ਦੇ ਅੰਦਰ ਕੀਤਾ ਪਰਦਾਫਾਸ਼- ਡੀ.ਜੀ.ਪੀ
. . .  1 day ago
ਕਮਲੇਸ਼ ਤਿਵਾੜੀ ਕਤਲ ਕਾਂਡ 'ਚ ਯੂ.ਪੀ. ਦੇ ਡੀ.ਜੀ.ਪੀ ਵੱਲੋਂ ਪ੍ਰੈੱਸ ਕਾਨਫ਼ਰੰਸ ਸ਼ੁਰੂ
. . .  1 day ago
ਪੰਜਾਬ ਦੇ ਪਹਿਲੇ ਪਰਾਲੀ ਬੈਂਕ ਦਾ ਮਸਤੂਆਣਾ ਸਾਹਿਬ ਵਿਖੇ ਹੋਇਆ ਉਦਘਾਟਨ
. . .  1 day ago
ਪੀ.ਐਮ.ਸੀ ਬੈਂਕ ਦੇ ਖਾਤਾ ਧਾਰਕਾਂ ਵੱਲੋਂ ਆਰ.ਬੀ.ਆਈ ਦੇ ਦਫ਼ਤਰ ਦੇ ਬਾਹਰ ਰੋਸ ਪ੍ਰਦਰਸ਼ਨ
. . .  1 day ago
ਭਾਰਤ ਦੱਖਣੀ ਅਫ਼ਰੀਕਾ ਤੀਸਰਾ ਟੈੱਸਟ : ਭਾਰਤ ਨੂੰ ਲੱਗਾ ਤੀਸਰਾ ਝਟਕਾ, ਕਪਤਾਨ ਕੋਹਲੀ ਆਊਟ
. . .  1 day ago
ਹਲਕਾ ਦਾਖਾ ਵਿਖੇ ਗਰਜਣਗੇ ਵੱਖ ਵੱਖ ਵਿਭਾਗਾਂ ਦੇ ਕਰਮਚਾਰੀ
. . .  1 day ago
ਹਿੰਦ ਪਾਕਿ ਸਰਹੱਦ ਤੋਂ 5 ਕਰੋੜ ਦੀ ਹੈਰੋਇਨ ਬਰਾਮਦ
. . .  1 day ago
ਕਮਲੇਸ਼ ਤਿਵਾਰੀ ਦੇ ਕਤਲ ਮਾਮਲੇ 'ਚ 6 ਲੋਕਾਂ ਨੂੰ ਹਿਰਾਸਤ 'ਚ ਲਿਆ ਗਿਆ
. . .  1 day ago
ਅੱਜ ਮੋਦੀ ਸਿਰਸਾ ਤੇ ਰੇਵਾੜੀ 'ਚ ਕਰਨਗੇ ਚੋਣ ਰੈਲੀਆਂ
. . .  1 day ago
ਅੱਜ ਦਾ ਵਿਚਾਰ
. . .  1 day ago
ਜਲੰਧਰ 'ਚ ਪੱਤਰਕਾਰ 'ਤੇ ਹਮਲਾ
. . .  2 days ago
ਕਾਗ਼ਜ਼ਾਂ ਦੀ ਤਸਦੀਕ ਨਾ ਹੋਣ ਦੇ ਨਾਂ 'ਤੇ ਦਾਦੂਵਾਲ ਦੀ ਜ਼ਮਾਨਤ ਅਰਜ਼ੀ ਖ਼ਾਰਜ
. . .  2 days ago
ਭਿਆਨਕ ਸੜਕ ਹਾਦਸੇ 'ਚ 4 ਵਿਅਕਤੀਆਂ ਦੀ ਮੌਤ
. . .  2 days ago
ਜਥੇਦਾਰ ਦਾਦੂਵਾਲ ਨੂੰ ਗ੍ਰਿਫ਼ਤਾਰੀ ਉਪਰੰਤ ਦੇਰ ਸ਼ਾਮ ਅਦਾਲਤ 'ਚ ਕੀਤਾ ਪੇਸ਼
. . .  2 days ago
ਪੁਲਿਸ ਨੇ ਕਿੰਨਰ ਗੈਂਗ ਦੇ ਚਾਰ ਮੈਂਬਰਾਂ ਨੂੰ ਹੈਰੋਇਨ ਸਮੇਤ ਕੀਤਾ ਕਾਬੂ
. . .  2 days ago
ਨਾਜਾਇਜ਼ ਕਬਜ਼ਿਆਂ ਨੂੰ ਲੈ ਕੇ ਸਦਰ ਬਾਜ਼ਾਰ ਵਿਖੇ ਹੋਇਆ ਹੰਗਾਮਾ
. . .  2 days ago
ਸਿਹਤ ਵਿਭਾਗ ਨੇ 1 ਕੁਇੰਟਲ 60 ਕਿੱਲੋ ਨਕਲੀ ਘਿਉ ਕੀਤਾ ਜ਼ਬਤ
. . .  2 days ago
ਪਾਕਿਸਤਾਨ ਸਰਕਾਰ ਵੱਲੋਂ ਸੰਗਤਾਂ ਤੋਂ 20 ਡਾਲਰ ਵਸੂਲਣਾ ਯੋਗ ਨਹੀਂ : ਪ੍ਰੋ. ਬਡੂੰਗਰ
. . .  2 days ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 5 ਕੱਤਕ ਸੰਮਤ 550

ਗੁਰਦਾਸਪੁਰ / ਬਟਾਲਾ / ਪਠਾਨਕੋਟ

ਬਟਾਲਾ ਦਾਣਾ ਮੰਡੀ ਸਾਹਮਣੇ ਕਿਸਾਨਾਂ ਤੇ ਆੜ੍ਹਤੀਆਂ ਵਲੋਂ ਰੋਸ ਧਰਨਾ-ਆਵਾਜਾਈ ਕੀਤੀ ਠੱਪ

ਬਟਾਲਾ, 20 ਅਕਤੂਬਰ (ਕਾਹਲੋਂ)-ਅੱਜ ਬਟਾਲਾ ਦਾਣਾ ਮੰਡੀ ਸਾਹਮਣੇ ਕਿਸਾਨਾਂ ਅਤੇ ਆੜ੍ਹਤੀਆਂ ਵਲੋਂ ਏਕਤਾ ਵਿਖਾਉਂਦਿਆਂ ਰੋਸ ਧਰਨਾ ਦੇ ਕੇ ਆਵਾਜਾਈ ਠੱਪ ਕੀਤੀ ਗਈ | ਇਸ ਮੌਕੇ ਸੰਬੋਧਨ ਕਰਦਿਆਂ ਵੱਖ-ਵੱਖ ਬੁਲਾਰਿਆ ਨੇ ਦੋਸ਼ ਲਾਇਆ ਕਿ ਸਰਕਾਰ ਵਲੋਂ ਨਿਰਧਾਰਿਤ ਕੀਤੀ 17 ਫ਼ੀਸਦੀ ਨਮੀ ਵਾਲੀ ਸ਼ਰਤ ਪੂਰੀ ਹੋਣ ਦੇ ਬਾਵਜੂਦ ਪਰਮਲ ਦਾ ਭਾਅ 50-60 ਰੁਪਏ ਪ੍ਰਤੀ ਕੁਇੰਟਲ ਘੱਟ ਦਿੱਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਮਾਤਰਾ ਸਰਕਾਰੀ ਮਾਪਦੰਡ ਅਨੁਸਾਰ ਹੋਣ ਦੇ ਬਾਵਜੂਦ ਵੀ ਰੇਟ 1700 ਰੁਪਏ ਜਾਂ ਇਸ ਤੋਂ ਘੱਟ ਦਿੱਤਾ ਜਾ ਰਿਹਾ ਹੈ | ਕਿਸਾਨਾਂ ਤੇ ਆੜ੍ਹਤੀਆਂ ਨੇ ਦੋਸ਼ ਲਾਇਆ ਕਿ ਸਥਾਨਕ ਸੈਲਰ ਮਾਲਕਾਂ ਵਲੋਂ ਕਥਿਤ ਲੁੱਟ ਕੀਤੀ ਜਾ ਰਹੀ ਹੈ, ਜਿਸ ਨੂੰ ਰੋਕਣ ਲਈ ਬਾਹਰਲੇ ਸ਼ੈਲਰਾਂ ਨੂੰ ਆਰ.ਓ. ਦਿੱਤੇ ਜਾਣੇ ਚਾਹੀਦੇ ਹਨ ਤਾਂ ਜੋ ਮੁਕਾਬਲੇਬਾਜ਼ੀ 'ਚ ਕਿਸਾਨਾਂ ਨੂੰ ਉਨ੍ਹਾਂ ਦੀ ਫ਼ਸਲ ਦਾ ਪੂਰਾ ਭਾਅ ਮਿਲ ਸਕੇ | ਉਨ੍ਹਾਂ ਕਿਹਾ ਕਿ ਇੱਥੋਂ ਸਸਤਾ ਮਾਲ ਖ਼ਰੀਦ ਕੇ ਬਾਹਰ ਮਹਿੰਗਾ ਵੇਚ ਕੇ ਸਰਕਾਰ ਦੀਆਂ ਅੱਖਾਂ 'ਚ ਘੱਟ ਪਾਇਆ ਜਾ ਰਿਹਾ ਹੈ | ਇਸ ਮੌਕੇ ਧਰਨਾਕਾਰੀਆਂ ਨੇ ਕਿਸਾਨ ਏਕਤਾ ਜ਼ਿੰਦਾਬਾਦ ਅਤੇ ਲੋਟੂ ਟੋਲਾ ਮੁਰਦਾਬਾਦ ਦੇ ਨਾਅਰੇ ਲਾਉਂਦਿਆਂ ਕਥਿਤ ਲੁੱਟ-ਖਸੁੱਟ ਰੋਕਣ ਤੇ ਫ਼ਸਲ ਦਾ ਚੰਗਾ ਭਾਅ ਦਿੱਤੇ ਜਾਣ ਦੀ ਮੰਗ ਕੀਤੀ | ਇਸ ਮੌਕੇ ਪੁੱਜੇ ਮੰਡੀ ਸਕੱਤਰ ਸ: ਕੁਲਵੰਤ ਸਿੰਘ ਨੇ ਧਰਨਾਕਾਰੀਆਂ ਨੂੰ ਭਰੋਸਾ ਦਿੱਤਾ ਕਿ ਨਮੀ ਸਬੰਧੀ ਸਰਕਾਰੀ ਮਾਪਦੰਡ ਪੁੂਰੀ ਕਰਦੀ ਕਿਸੇ ਵੀ ਢੇਰੀ ਦਾ ਘੱਟ ਰੇਟ ਨਹੀਂ ਲੱਗਣ ਦਿੱਤਾ ਜਾਵੇਗਾ | ਉਨ੍ਹਾਂ ਕਿਹਾ ਕਿ ਮੇਰੀ ਡੀ.ਸੀ. ਗੁਰਦਾਸਪੁਰ ਨਾਲ ਗੱਲ ਹੋ ਗਈ ਹੈ ਅਤੇ ਕਿਸਾਨ ਆਪਣੀਆਂ ਢੇਰੀਆਂ ਦੀ ਨਮੀ ਚੈੱਕ ਕਰਵਾਉਣ ਤੇ ਸਰਕਾਰੀ ਮਾਪਦੰਡ ਪੂਰੀ ਕਰਦੀ ਫ਼ਸਲ ਨੂੰ ਘੱਟ ਰੇਟ 'ਤੇ ਬਿਲਕੁਲ ਨਾ ਵੇਚਣ | ਇਸ ਮੌਕੇ ਮੰਡੀ ਸੁਪਰਵਾਈਜ਼ਰ ਜਸਵੰਤ ਸਿੰਘ ਢਿੱਲੋਂ ਤੋਂ ਇਲਾਵਾ ਧਰਨਾਕਾਰੀ ਕਿਸਾਨਾਂ ਤੇ ਆੜ੍ਹਤੀਆਂ 'ਚ ਗੁਰਬਿੰਦਰ ਸਿੰਘ ਜੌਲੀ, ਮਾ: ਬਲਜੀਤ ਸਿੰਘ ਕਾਲਾਨੰਗਲ, ਹਰਜਿੰਦਰ ਸਿੰਘ ਹਰੂਵਾਲ, ਮਨਬੀਰ ਸਿੰਘ ਰੰਧਾਵਾ, ਪਰਮਜੀਤ ਸਿੰਘ ਵੜੈਚ, ਨਰਿੰਦਰ ਸਿੰਘ ਪੱਡਾ, ਕੰਵਲਜੀਤ ਸਿੰਘ ਸ਼ਾਹ, ਮੰਗਲ ਕੋਹਲੀ, ਦਿਲਬਾਗ ਸਿੰਘ ਬੋਪਾਰਾਏ, ਅਮਰਬੀਰ ਸਿੰਘ ਨੱਤ, ਸਹਿਬ ਸਿੰਘ ਜੈਤੋਸਰਜਾ, ਗੁਰਸ਼ਿੰਦਰ ਸਿੰਘ ਚੰਦੂਮਾਂਝਾ, ਗੁਰਿੰਦਰ ਸਿੰਘ ਕਾਲਾਨੰਗਲ, ਰਾਜਦਵਿੰਦਰ ਸਿੰਘ ਲੁੱਧੜ, ਸਾਬੀ ਭੁੱਲਰ, ਰਣਜੀਤ ਸਿੰਘ, ਦਵਿੰਦਰ ਸਿੰਘ ਮੱਲੂਦੁਆਰਾ, ਨੌਬੀ ਕਾਹਲੋਂ, ਸੁੱਚਾ ਸਿੰਘ ਸੁਚੇਤਗੜ੍ਹ, ਰਾਜਵਿੰਦਰ ਸਿੰਘ ਦਾਬਾਂਵਾਲ, ਰਣਜੀਤ ਸਿੰਘ ਧਾਰੀਵਾਲ ਭੋਜਾ, ਰਘਬੀਰ ਸਿੰਘ ਰੰਧਾਵਾ, ਸੁਖਦੇਵ ਸਿੰਘ ਦਿਓਲ, ਵੀਰਮ ਸਿੰਘ ਵੋਹਰਾ, ਸਿਮਰਜੀਤ ਸਿੰਘ ਪੰਨੂੰ, ਅਵਤਾਰ ਸਿੰਘ ਗੁਰਾਇਆ, ਰਾਜਬੀਰ ਸਿੰਘ ਪੰਨੂੰ, ਨਿਰਮਲ ਸਿੰਘ ਕੋਟਲਾਬਾਂਮਾ ਆਦਿ ਹਾਜ਼ਰ ਸਨ |

ਨੌਜਵਾਨਾਂ 'ਚ ਤਕਰਾਰ ਦੌਰਾਨ ਹੋਏ ਝਗੜੇ 'ਚ ਕਲਾਨੌਰ ਪੁਲਿਸ ਵਲੋਂ ਤਿੰਨਾਂ ਿਖ਼ਲਾਫ਼ ਮਾਮਲਾ ਦਰਜ

ਕਲਾਨੌਰ, 20 ਅਕਤੂਬਰ (ਪੁਰੇਵਾਲ/ਕਾਹਲੋਂ)-ਸਥਾਨਕ ਪੁਲਿਸ ਵਲੋਂ ਬੀਤੀ ਦੇਰ ਸ਼ਾਮ ਕਸਬੇ 'ਚ ਨੌਜਵਾਨਾਂ 'ਚ ਤਕਰਾਰ ਤੋਂ ਬਾਅਦ ਹੋਏ ਝਗੜੇ 'ਚ ਸ਼ਾਮਿਲ ਤਿੰਨਾਂ ਿਖ਼ਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ਼ ਕਰਨ ਦੀ ਖ਼ਬਰ ਹੈ | ਇਸ ਸਬੰਧੀ ਕਲਾਨੌਰ ਦੇ ਸ਼ਹੀਦ ...

ਪੂਰੀ ਖ਼ਬਰ »

ਬਾਜਵਾ ਦੇ ਯਤਨਾਂ ਸਦਕਾ ਝੋਨੇ ਦੀ ਖ਼ਰੀਦ ਜ਼ੋਰਾਂ 'ਤੇ-ਸਲਾਹਪੁਰ

ਵਡਾਲਾ ਗ੍ਰੰਥੀਆਂ, 20 ਅਕਤੂਬਰ (ਗੁਰਪ੍ਰਤਾਪ ਸਿੰਘ ਕਾਹਲੋਂ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਅਤੇ ਹਲਕਾ ਕਾਦੀਆਂ ਦੇ ਵਿਧਾਇਕ ਫਤਹਿਜੰਗ ਸਿੰਘ ਬਾਜਵਾ ਦੇ ਯਤਨਾਂ ਸਦਕਾ ਇਕ ਵਾਰ ਮੰਡੀਆਂ ਵਿਚ ਝੋਨੇ ਦੀ ਖ਼ਰੀਦ ਬਹੁਤ ਹੀ ਸੁਚਾਰੂ ਢੰਗ ਨਾਲ ...

ਪੂਰੀ ਖ਼ਬਰ »

ਪਿੰਡਾਂ 'ਚ ਉੱਚੀ ਆਵਾਜ਼ 'ਚ ਵੱਜਦੇ ਸਪੀਕਰ ਵਿਦਿਆਰਥੀਆਂ ਦੀ ਪੜ੍ਹਾਈ ਕਰ ਰਹੇ ਨੇ ਪ੍ਰਭਾਵਿਤ

ਪੁਰਾਣਾ ਸ਼ਾਲਾ, 20 ਅਕਤੂਬਰ (ਅਸ਼ੋਕ ਸ਼ਰਮਾ)-ਪੰਜਾਬ-ਹਰਿਆਣਾ ਹਾਈਕੋਰਟ ਨੇ ਪਿੰਡਾਂ ਅਤੇ ਸ਼ਹਿਰਾਂ ਵਿਚ ਉੱਚੀ ਆਵਾਜ਼ 'ਚ ਵੱਜਣ ਵਾਲੇ ਸਪੀਕਰਾਂ 'ਤੇ ਪੂਰਨ ਤੌਰ 'ਤੇ ਪਾਬੰਦੀ ਲਗਾਈ ਹੋਈ ਹੈ | ਉਸ ਦੇ ਬਾਵਜੂਦ ਪਿੰਡ ਵਿਚ ਉੱਚੀ ਆਵਾਜ਼ 'ਚ ਸਪੀਕਰ ਵੱਜਣ ਕਾਰਨ ਜਿੱਥੇ ...

ਪੂਰੀ ਖ਼ਬਰ »

ਭਾਰਤੀ ਜੀਵਨ ਬੀਮਾ ਨਿਗਮ ਵਲੋਂ ਚੀਮਾ ਦਾ ਨਵੀਂ ਕਾਰ ਨਾਲ ਸਨਮਾਨ

ਬਟਾਲਾ, 20 ਅਕਤੂਬਰ (ਕਾਹਲੋਂ)-ਭਾਰਤੀ ਜੀਵਨ ਬੀਮਾਂ ਨਿਗਮ ਵਿਚ ਲੰਬੇ ਸਮੇਂ ਤੋਂ ਵਧੀਆ ਕਾਰਗੁਜਾਰੀ ਕਰਨ ਵਾਲੇ ਅਤੇ ਚੇਅਰਮੈਨ ਕਲੱਬ ਮੈਂਬਰ ਲਖਬੀਰ ਸਿੰਘ ਚੀਮਾਂ ਦਾ ਬਰਾਂਚ ਬਟਾਲਾ-2 ਵਲੋਂ ਨਵੀਂ ਕਾਰ ਨਾਲ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਮੌਕੇ ਬਰਾਂਚ ਮੈਨੇਜਰ ...

ਪੂਰੀ ਖ਼ਬਰ »

ਵਿਧਾਇਕ ਲਾਡੀ ਵਲੋਂ ਸ੍ਰੀ ਹਰਿਗੋਬਿੰਦਪੁਰ ਦਾਣਾ ਮੰਡੀ ਦਾ ਦੌਰਾ

ਸ੍ਰੀ ਹਰਿਗੋਬਿੰਦਪੁਰ, 20 ਅਕਤੂਬਰ (ਕੰਵਲਜੀਤ ਸਿੰਘ ਚੀਮਾ)-ਸ੍ਰੀ ਹਰਿਗੋਬਿੰਦਪੁਰ ਦਾਣਾ ਮੰਡੀ 'ਚ ਹਲਕਾ ਵਿਧਾਇਕ ਸ: ਬਲਵਿੰਦਰ ਲਾਡੀ ਵਲੋਂ ਖ਼ਰੀਦ ਪ੍ਰੰਬਧਾਂ ਦਾ ਜਾਇਜ਼ਾ ਲੈਣ ਲਈ ਪਹੁੰਚੇ | ਇਸ ਮੌਕੇ ਸ: ਲਾਡੀ ਨੇ ਕਿਹਾ ਪੰਜਾਬ ਸਰਕਾਰ ਵਲੋਂ ਪ੍ਰਸ਼ਾਸ਼ਨਿਕ ...

ਪੂਰੀ ਖ਼ਬਰ »

ਪਿੰਡ ਖਵਾਜਾ ਵਰਦਗ ਦੀ ਗਲਤ ਢੰਗ ਨਾਲ ਵਾਰਡਬੰਦੀ ਕਰਨ ਕਰ ਕੇ ਲੋਕਾਂ 'ਚ ਭਾਰੀ ਰੋਸ

ਕੋਟਲੀ ਸੂਰਤ ਮੱਲ੍ਹੀ, 20 ਅਕਤੂਬਰ (ਕੁਲਦੀਪ ਸਿੰਘ ਨਾਗਰਾ)-ਬਲਾਕ ਡੇਰਾ ਬਾਬਾ ਨਾਨਕ ਅਧੀਨ ਆਉਂਦੇ ਪਿੰਡ ਖਵਾਜਾ ਵਰਦਗ ਦੀ ਗਲਤ ਢੰਗ ਨਾਲ ਵਾਰਡਬੰਦੀ ਕਰਨ ਕਰਕੇ ਪਿੰਡ ਦੇ ਲੋਕਾਂ 'ਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ਇਸ ਸਬੰਧੀ ਸੁਖਵਿੰਦਰ ਸਿੰਘ ਮੱਲ੍ਹੀ, ਸਵਿੰਦਰ ਸਿੰਘ ...

ਪੂਰੀ ਖ਼ਬਰ »

ਅਸ਼ੋਕਾ ਵਿਜੇ ਲਕਸ਼ਮੀ ਉਤਸਵ ਮੌਕੇ 200 ਪਰਿਵਾਰਾਂ ਨੇ ਅਪਣਾਇਆ ਬੁੱਧ ਧਰਮ

ਗੁਰਦਾਸਪੁਰ, 20 ਅਕਤੂਬਰ (ਆਰਿਫ਼)-ਅੰਬੇਡਕਰ ਮਿਸ਼ਨ ਗੁਰਦਾਸਪੁਰ ਵਲੋਂ ਅੱਜ ਅਸ਼ੋਕਾ ਵਿਜੇ ਲਕਸ਼ਮੀ ਦਾ ਉਤਸਵ ਧੂਮਧਾਮ ਨਾਲ ਮਨਾਇਆ ਗਿਆ | ਜਿਸ ਵਿਚ ਬਹੁਜਨ ਮੂਲ ਨਿਵਾਸੀਆਂ ਨੇ ਬਹੁਤ ਉਤਸ਼ਾਹ ਨਾਲ ਹਿੱਸਾ ਲਿਆ | ਇਸ ਮੌਕੇ ਡਾ: ਬਰਿੰਦਰ ਸਿਆਨ, ਮੇਜਰ ਸੋਮਨਾਥ, ਡਾ: ...

ਪੂਰੀ ਖ਼ਬਰ »

ਸ਼ਰਾਰਤੀ ਅਨਸਰਾਂ ਨੇ ਤਿੰਨ ਏਕੜ ਕਮਾਦ ਨੰੂ ਲਗਾਈ ਅੱਗ-ਲੱਖਾਂ ਰੁਪਏ ਦਾ ਨੁਕਸਾਨ

ਪੁਰਾਣਾ ਸ਼ਾਲਾ, 20 ਅਕਤੂਬਰ (ਅਸ਼ੋਕ ਸ਼ਰਮਾ)-ਪੁਲਿਸ ਸਟੇਸ਼ਨ ਪੁਰਾਣਾ ਸ਼ਾਲਾ ਅੰਦਰ ਪੈਂਦੇ ਪਿੰਡ ਕਰਾਲ ਵਿਖੇ ਸ਼ਰਾਰਤੀ ਅਨਸਰਾਂ ਵਲੋਂ ਇਕ ਕਿਸਾਨ ਦੇ ਕਮਾਦ ਦੇ ਖੇਤ ਨੰੂ ਅੱਗ ਲਗਾ ਕੇ ਲੱਖਾਂ ਰੁਪਏ ਦਾ ਨੁਕਸਾਨ ਕੀਤੇ ਜਾਣ ਦੀ ਖ਼ਬਰ ਹੈ | ਪੀੜਤ ਕਿਸਾਨ ਨਰਿੰਦਰ ...

ਪੂਰੀ ਖ਼ਬਰ »

ਭੱਟੀਆਂ 'ਚ ਫੈਲੇ ਡਾਇਰੀਆਂ ਕਾਰਨ ਮਰੀਜ਼ਾਂ ਦੀ ਗਿਣਤੀ 40 ਤੋਂ ਟੱਪੀ

ਕਾਹਨੂੰਵਾਨ, 20 ਅਕਤੂਬਰ (ਹਰਜਿੰਦਰ ਸਿੰਘ ਜੱਜ)-ਜ਼ਿਲ੍ਹੇ ਦੇ ਕਸਬਾ ਕਾਹਨੂੰਵਾਨ ਨੇੜਲੇ ਪਿੰਡ ਭੱਟੀਆਂ 'ਚ ਫੈਲੇ ਡਾਇਰੀਆ ਕਾਰਨ ਮਰੀਜ਼ਾਂ ਦੀ ਗਿਣਤੀ 43 ਦੇ ਕਰੀਬ ਹੋ ਚੁੱਕੀ ਹੈ ਅਤੇ ਸਿਹਤ ਤੇ ਜ਼ਿਲ੍ਹਾ ਪ੍ਰਸ਼ਾਸ਼ਨ ਨੇ ਇਸ ਸਬੰਧੀ ਹਰਕਤ 'ਚ ਆਉਂਦਿਆ ਆਪੋ-ਆਪਣੇ ਯਤਨ ...

ਪੂਰੀ ਖ਼ਬਰ »

ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰ ਯੂਨੀਅਨ ਵਲੋਂ ਧਰਨਾ 23 ਨੂੰ

ਬਟਾਲਾ, 20 ਅਕਤੂਬਰ (ਕਾਹਲੋਂ)-ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰ ਯੂਨੀਅਨ ਬਰਾਂਚ ਬਟਾਲਾ ਦੀ ਮੀਟਿੰਗ ਪ੍ਰਧਾਨ ਮਨਦੀਪ ਸਿੰਘ ਖੱਖ ਦੀ ਅਗਵਾਈ 'ਚ ਹੋਈ, ਜਿਸ ਵਿਚ ਵਰਕਰਾਂ ਨੇ ਸੂਬਾ ਸਰਕਾਰ ਦੀਆਂ ਨੀਤੀਆਂ ਦੀ ਨਿਖ਼ੇਧੀ ਕੀਤੀ ਅਤੇ ਕਿਹਾ ਕਿ ਸਰਕਾਰ ਕੱਚੇ ...

ਪੂਰੀ ਖ਼ਬਰ »

ਬਾਜਵਾ, ਲਾਡੀ ਦੀ ਅਗਵਾਈ 'ਚ ਲੋਕ ਭਲਾਈ ਦੇ ਕੰਮ ਪਹਿਲ ਦੇ ਆਧਾਰ 'ਤੇ ਹੋਣਗੇ-ਕਰਨੈਲ ਸਿੰਘ ਖੋਖਰਵਾਲ

ਸ੍ਰੀ ਹਰਿਗੋਬਿੰਦਪੁਰ, 20 ਅਕਤੂਬਰ (ਕੰਵਲਜੀਤ ਸਿੰਘ ਚੀਮਾ)-ਸ੍ਰੀ ਹਰਿਗੋਬਿੰਦਪੁਰ ਬਲਾਕ ਮਹੇਸ਼ ਡੋਗਰ ਜ਼ੋਨ ਤੋਂ ਬਲਾਕ ਸੰਮਤੀ ਮੈਂਬਰ ਬਣੇ ਟਕਸਾਲੀ ਕਾਂਗਰਸੀ ਆਗੂ ਕਰਨੈਲ ਸਿੰਘ ਖੋਖਰਵਾਲ ਨੇ ਕਿਹਾ ਕਿ ਇਥੋਂ ਸ: ਫਤਹਿਜੰਗ ਸਿੰਘ ਬਾਜਵਾ ਅਤੇ ਵਿਧਾਇਕ ਸ: ਬਲਵਿੰਦਰ ...

ਪੂਰੀ ਖ਼ਬਰ »

ਐਜੂਕੇਸ਼ਨ ਵਰਲਡ 'ਚ ਮਹਾਰਾਜ ਰਣਜੀਤ ਸਿੰਘ ਅਕੈਡਮੀ ਦੇ ਬੈਚ ਕੱਲ੍ਹ ਤੋਂ ਸ਼ੁਰੂ

ਗੁਰਦਾਸਪੁਰ, 20 ਅਕਤੂਬਰ (ਆਰਿਫ਼)-ਸਥਾਨਕ ਕਾਲਜ ਰੋਡ 'ਤੇ ਸਥਿਤ ਐਜੂਕੇੇਸ਼ਨ ਵਰਲਡ ਵਿਚ ਮਹਾਰਾਜਾ ਰਣਜੀਤ ਸਿੰਘ ਅਕੈਡਮੀ ਦੇ ਬੈਚ 22 ਅਕਤੂਬਰ ਤੋਂ ਸ਼ੁਰੂ ਕੀਤੇ ਜਾ ਰਹੇ ਹਨ | ਐਜੂਕੇਸ਼ਨ ਵਰਲਡ ਦੀ ਮੈਨੇਜਿੰਗ ਪਾਰਟਨਰ ਸੋਨੀਆ ਸੱਚਰ ਨੇ ਦੱਸਿਆ ਕਿ ਮਹਾਰਾਜਾ ਰਣਜੀਤ ...

ਪੂਰੀ ਖ਼ਬਰ »

ਉਸਾਰੀ ਮਿਸਤਰੀ ਮਜ਼ਦੂਰ ਯੂਨੀਅਨ ਵਲੋਂ 26 ਦੇ ਧਰਨੇ ਸਬੰਧੀ ਮੀਟਿੰਗ

ਕਿਲ੍ਹਾ ਲਾਲ ਸਿੰਘ, 20 ਅਕਤੂਬਰ (ਬਲਬੀਰ ਸਿੰਘ)-ਉਸਾਰੀ ਮਿਸਤਰੀ ਮਜ਼ਦੂਰ ਯੂਨੀਅਨ ਦੀ ਵਿਸ਼ੇਸ਼ ਮੀਟਿੰਗ ਢੀਂਡਸਾ ਵਿਖੇ ਪ੍ਰਧਾਨ ਕੁਲਵਿੰਦਰ ਸਿੰਘ ਭਾਗੋਵਾਲ ਅਤੇ ਭੁਪਿੰਦਰ ਸਿੰਘ ਪੱਪੀ ਦੀ ਅਗਵਾਈ ਹੇਠ ਕੀਤੀ ਗਈ | ਮੀਟਿੰਗ ਵਿਚ ਬੁਲਾਰਿਆਂ ਨੇ ਕਿਹਾ ਕਿ 26 ਅਕਤੂਬਰ ...

ਪੂਰੀ ਖ਼ਬਰ »

ਫੁੱਟਬਾਲ ਕੋਚਿੰਗ ਸੈਂਟਰ ਕਾਲਾ ਅਫਗਾਨਾ ਦੇ ਹੋਣਹਾਰ ਖਿਡਾਰੀਆਂ ਨੂੰ ਖੇਡ ਸਮੱਗਰੀ ਵੰਡੀ

ਕਾਲਾ ਅਫਗਾਨਾ, 20 ਅਕਤੂਬਰ (ਅਵਤਾਰ ਸਿੰਘ ਰੰਧਾਵਾ)-ਸਰਕਾਰੀ ਕਾਲਜ ਕਾਲਾ ਅਫਗਾਨਾ ਦੇ ਖੇਡ ਮੈਦਾਨ ਵਿਚ ਚੱਲ ਰਹੇ ਫੁੱਟਬਾਲ ਕੋਚਿੰਗ ਸੈਂਟਰ ਵਿਚ ਖਿਡਾਰੀਆਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਦੇ ਮਨਸੂਬੇ ਦੇ ਨਾਲ ਕਰੀਬ 80 ਜੋੜੇ ਫੁੱਟਬਾਲ ਬੂਟ ਅਤੇ ਹੋਰ ਸਮੱਗਰੀ ...

ਪੂਰੀ ਖ਼ਬਰ »

ਸੁਖਜਿੰਦਰ ਸਿੰਘ ਲਾਲੀ ਨੂੰ ਸਦਮਾ-ਮਾਤਾ ਦਾ ਦਿਹਾਂਤ

ਘੁਮਾਣ, 20 ਅਕਤੂਬਰ (ਬੰਮਰਾਹ)-ਸ੍ਰੀ ਨਾਮਦੇਵ ਦਰਬਾਰ ਕਮੇਟੀ ਦੇ ਸਕੱਤਰ ਸੁਖਜਿੰਦਰ ਸਿੰਘ ਲਾਲੀ ਨੂੰ ਉਸ ਵੇਲੇ ਗਹਿਰਾ ਸਦਮਾ ਪੁੱਜਾ, ਜਦੋਂ ਉਨ੍ਹਾਂ ਦੇ ਪੂਜਨੀਕ ਮਾਤਾ ਸੁਸ਼ੀਲ ਕੌਰ (81) ਪਤਨੀ ਸਵ: ਜੋਗਿੰਦਰ ਸਿੰਘ ਵਾਸੀ ਘੁਮਾਣ ਦਾ ਸੰਖੇਪ ਬਿਮਾਰੀ ਕਾਰਨ ਦਿਹਾਂਤ ਹੋ ...

ਪੂਰੀ ਖ਼ਬਰ »

ਤਰਸੇਮ ਸਿੰਘ ਚਾਹਲ ਨਮਿਤ ਸ਼ਰਧਾਂਜਲੀ ਸਮਾਰੋਹ ਕਰਵਾਇਆ

ਧਾਰੀਵਾਲ, 20 ਅਕਤੂਬਰ (ਸਵਰਨ ਸਿੰਘ)-ਇਥੋਂ ਨਜ਼ਦੀਕੀ ਪਿੰਡ ਫਤੇਹ ਨੰਗਲ ਵਿਖੇ ਸਥਿਤ ਮਾਤਾ ਗੁਜਰੀ ਗੁਰਦੁਆਰਾ ਸਾਹਿਬ ਵਿਖੇ ਤਰਸੇਮ ਸਿੰਘ ਚਾਹਲ ਨਮਿਤ ਸ਼ਰਧਾਂਜ਼ਲੀ ਸਮਾਰੋਹ ਕੀਤਾ ਗਿਆ | ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਰਾਗੀ ਜਥਾ ਭਾਈ ਨਰਿੰਦਰ ਸਿੰਘ ਅਤੇ ...

ਪੂਰੀ ਖ਼ਬਰ »

ਅੰਮਿ੍ਤਸਰ ਰੇਲ ਹਾਦਸਾ ਮੰਦਭਾਗੀ ਘਟਨਾ-ਬਹਿਲ

ਗੁਰਦਾਸਪੁਰ, 20 ਅਕਤੂਬਰ (ਆਰਿਫ਼)-ਅੰਮਿ੍ਤਸਰ ਵਿਖੇ ਵਾਪਰਿਆ ਰੇਲ ਹਾਦਸਾ ਬਹੁਤ ਹੀ ਮੰਦਭਾਗੀ ਘਟਨਾ ਹੈ | ਜਿਸ ਨਾਲ ਸਮੂਹ ਮਨੁੱਖੀ ਜਾਤੀ ਵਿਚ ਸੋਗ ਦੀ ਲਹਿਰ ਫੈਲ ਗਈ ਹੈ | ਅੰਮਿ੍ਤਸਰ ਰੇਲ ਹਾਦਸੇ 'ਤੇ ਦੁੱਖ ਦਾ ਪ੍ਰਗਟਾਵਾ ਕਰਦੇ ਹੋਏ ਇਨ੍ਹਾਂ ਸ਼ਬਦਾਂ ਨਾਲ ਐਸ.ਐਸ.ਐਸ. ...

ਪੂਰੀ ਖ਼ਬਰ »

ਹਲਕੇ 'ਚ ਵਿਧਾਇਕ ਲਾਡੀ ਦੀ ਅਗਵਾਈ 'ਚ ਕਾਂਗਰਸ ਮਜ਼ਬੂਤ ਹੋਈ-ਕਾਂਗਰਸੀ ਆਗੂ

ਅੱਚਲ ਸਾਹਿਬ, 20 ਅਕਤੂਬਰ (ਗੁਰਚਰਨ ਸਿੰਘ)-ਹਲਕਾ ਵਿਧਾਇਕ ਸ: ਬਲਵਿੰਦਰ ਸਿੰਘ ਲਾਡੀ ਵਲੋਂ ਹਲਕਾ ਵਾਸੀਆਂ ਨਾਲ ਬਣਾਏ ਗਏ ਚੰਗੇ ਅਸਰ-ਰਸੂਖ ਕਾਰਨ ਹਲਕੇ 'ਚ ਕਾਂਗਰਸ ਦਿਨੋਂ-ਦਿਨ ਮਜ਼ਬੂਤ ਹੋ ਰਹੀ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਯੂਥ ਆਗੂ ਸ: ਸਰਬਪ੍ਰੀਤ ਸਿੰਘ ...

ਪੂਰੀ ਖ਼ਬਰ »

ਰੇਲ ਹਾਦਸੇ 'ਤੇ ਬੱਬੇਹਾਲੀ ਵਲੋਂ ਦੁੱਖ ਦਾ ਪ੍ਰਗਟਾਵਾ

ਗੁਰਦਾਸਪੁਰ, 20 ਅਕਤੂਬਰ (ਆਰਿਫ਼)-ਬੀਤੀ ਸ਼ਾਮ ਅੰਮਿ੍ਤਸਰ ਵਿਖੇ ਜੌੜਾ ਫਾਟਕ ਨੇੜੇ ਵਾਪਰੇ ਰੇਲ ਹਾਦਸੇ 'ਚ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਗੁਰਬਚਨ ਸਿੰਘ ਬੱਬੇਹਾਲੀ ਵਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ | ਸ. ਬੱਬੇਹਾਲੀ ਨੇ ਕਿਹਾ ਕਿ ...

ਪੂਰੀ ਖ਼ਬਰ »

ਸੀ-ਪਾਇਟ ਡੇਰਾ ਬਾਬਾ ਨਾਨਕ ਵਿਖੇ ਆਰਮੀ ਪ੍ਰੀਖਿਆ ਲਈ ਚਲ ਰਹੀਆਂ ਹਨ ਮੁਫ਼ਤ ਕੋਚਿੰਗ ਕਲਾਸਾਂ

ਡੇਰਾ ਬਾਬਾ ਨਾਨਕ, 20 ਅਕਤੂਬਰ (ਵਿਜੇ ਕੁਮਾਰ ਸ਼ਰਮਾ)-ਆਰਮੀ ਭਰਤੀ ਰੈਲੀ ਜੋ ਖਾਸਾ ਵਿਖੇ ਮਿਤੀ 4 ਅਕਤੂਬਰ ਤੋਂ ਮਿਤੀ 14 ਅਕਤੂਬਰ ਤੱਕ ਚੱਲੀ ਸੀ, ਲਈ ਲਿਖਤੀ ਪ੍ਰੀਖਿਆ ਮਿਤੀ 28 ਅਕਤੂਬਰ ਨੂੰ ਖਾਸਾ ਵਿਖੇ ਹੋ ਰਹੀ ਹੈ | ਇਸ ਪ੍ਰੀਖਿਆ ਲਈ ਸੀ-ਪਾਇਟ ਕੈਂਪ ਡੇਰਾ ਬਾਬਾ ਨਾਨਕ ...

ਪੂਰੀ ਖ਼ਬਰ »

ਸੇਂਟ ਕਬੀਰ ਪਬਲਿਕ ਸਕੂਲ ਵਿਖੇ ਦੁਸਹਿਰਾ ਮਨਾਇਆ

ਕਾਹਨੂੰਵਾਨ, 20 ਅਕਤੂਬਰ (ਹਰਜਿੰਦਰ ਸਿੰਘ ਜੱਜ)-ਸੇਂਟ ਕਬੀਰ ਪਬਲਿਕ ਸਕੂਲ ਵਿਖੇ ਸਾਂਝੀਵਾਲਤਾ ਦਾ ਪ੍ਰਤੀਕ ਪ੍ਰਦੂਸ਼ਣ ਰਹਿਤ ਦੁਸਹਿਰੇ ਦਾ ਤਿਉਹਾਰ ਮਨਾਇਆ ਗਿਆ | ਇਸ ਦੀ ਪ੍ਰਧਾਨਗੀ ਪਿ੍ੰਸੀਪਲ ਐਸ.ਬੀ. ਨਾਇਰ ਤੇ ਮੈਡਮ ਨਵਦੀਪ ਕੌਰ ਤੇ ਮੈਡਮ ਕੁਲਦੀਪ ਕੌਰ ਨੇ ਸਾਂਝੇ ...

ਪੂਰੀ ਖ਼ਬਰ »

ਜੋਗੀ ਚੀਮਾਂ ਸਕੂਲ ਵਿਖੇ ਸੁੰਦਰ ਦਸਤਾਰਬੰਦੀ ਮੁਕਾਬਲੇ ਕਰਵਾਏ

ਕਾਹਨੂੰਵਾਨ, 20 ਅਕਤੂਬਰ (ਹਰਜਿੰਦਰ ਸਿੰਘ ਜੱਜ)-ਸ੍ਰੀ ਗੁੂਰ ਤੇਗ ਬਹਾਦਰ ਸੀਨੀ: ਸੈਕੰ: ਸਕੂਲ ਜੋਗੀ ਚੀਮਾਂ ਸਕੂਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਸ਼ਤਾਬਦੀ ਦਿਵਸ ਨੂੰ ਸਮਰਪਿਤ ਸ਼ੋ੍ਰਮਣੀ ਕਮੇਟੀ ਅੰਮਿ੍ਤਸਰ ਵਲੋਂ ਸੰੁਦਰ ਦਸਤਾਰਬੰਦੀ ਮੁਕਾਬਲੇ ...

ਪੂਰੀ ਖ਼ਬਰ »

ਪ੍ਰਧਾਨ ਹਰਜੀਤ ਸਿੰਘ ਲਾਲੇਨੰਗਲ ਦੀ ਅਗਵਾਈ 'ਚ ਫਤਹਿਗੜ੍ਹ ਚੂੜੀਆਂ ਆੜ੍ਹਤੀ ਯੂਨੀਅਨ ਦੀ ਮੀਟਿੰਗ

ਫਤਹਿਗੜ੍ਹ ਚੂੜੀਆਂ, 20 ਅਕਤੂਬਰ (ਧਰਮਿੰਦਰ ਸਿੰਘ ਬਾਠ)-ਸਾਉਣੀ ਦੇ ਸੀਜਨ ਦੇ ਸਬੰਧ 'ਚ ਆੜਤੀ ਯੂਨੀਅਨ ਫਤਹਿਗੜ੍ਹ ਚੂੜੀਆਂ ਦੀ ਵਿਸ਼ਾਲ ਮੀਟਿੰਗ ਯੂਨੀਅਨ ਦੇ ਪ੍ਰਧਾਨ ਬਾਬਾ ਹਰਜੀਤ ਸਿੰਘ ਲਾਲੇਨੰਗਲ ਦੀ ਪ੍ਰਧਾਨਗੀ ਹੇਠ ਦਾਣਾ ਮੰਡੀ ਵਿਖੇ ਹੋਈ, ਜਿਸ ਵਿਚ ਯੂਨੀਅਨ ...

ਪੂਰੀ ਖ਼ਬਰ »

ਕੈਪਟਨ ਦੇ ਰਾਜ 'ਚ ਸਰਕਾਰੀ ਪ੍ਰਸ਼ਾਸਨ ਜ਼ਿੰਮੇਵਾਰੀ ਨਾਲ ਡਿਊਟੀ ਨਿਭਾਉਂਦਾ ਹੈ-ਭੋਮਾ

ਸ੍ਰੀ ਹਰਗੋਬਿੰਦਪੁਰ, 20 ਅਕਤੂਬਰ (ਘੁੰਮਣ)-ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਹਮੇਸ਼ਾ ਕਿਸਾਨਾਂ ਦੀ ਹਮਦਰਦ ਰਹੀ ਹੈ | ਕੈਪਟਨ ਦੇ ਰਾਜ ਵਿਚ ਸਰਕਾਰੀ ਪ੍ਰਸ਼ਾਸ਼ਨ ਪੁਰੀ ਜ਼ਿੰਮੇਵਾਰੀ ਨਾਲ ਆਪਣੀ ਡਿਊਟੀ ਨਿਭਾਉਂਦਾ ਹੈ, ਇਸ ਦੀ ਤਾਜ਼ਾ ਮਿਸਾਲ ਅੱਜ ਫਿਰ ਵੇਖਣ ਨੂੰ ...

ਪੂਰੀ ਖ਼ਬਰ »

ਵਿਧਾਇਕ ਬਲਵਿੰਦਰ ਸਿੰਘ ਲਾਡੀ ਵਲੋਂ ਚੋਣੇ ਦਾਣਾ ਮੰਡੀ ਦਾ ਦੌਰਾ

ਅੱਚਲ ਸਾਹਿਬ, 20 ਅਕਤੂਬਰ (ਗੁਰਚਰਨ ਸਿੰਘ)-ਕੈਪਟਨ ਸਰਕਾਰ ਕਿਸਾਨਾਂ ਨਾਲ ਕੀਤੇ ਵਾਅਦੇ ਅਨੁਸਾਰ ਕਿਸੇ ਵੀ ਕਿਸਾਨ ਜਾਂ ਆੜ੍ਹਤੀ ਨੂੰ ਪ੍ਰੇਸ਼ਾਨੀ ਨਹੀਂ ਆਉਣ ਦੇਵੇਗੀ ਅਤੇ ਇਸ ਵੇਲੇ ਕਿਸਾਨ ਝੋਨਾ ਮੰਡੀਆਂ ਵਿਚ ਖੁਸ਼ੀ-ਖੁਸ਼ੀ ਵੇਚ ਕੇ ਆ ਰਹੇ ਹਨ, ਸੁੱਟ ਕੇ ਨਹੀਂ | ...

ਪੂਰੀ ਖ਼ਬਰ »

ਚੌਧਰੀ ਜੈ ਮੁਨੀ ਸਕੂਲ ਵਿਖੇ ਪੇਂਟਿੰਗ ਮੁਕਾਬਲੇ ਕਰਵਾਏ

ਦੀਨਾਨਗਰ, 20 ਅਕਤੂਬਰ (ਸੰਧੂ/ਸੋਢੀ/ਸ਼ਰਮਾ)-ਚੌਧਰੀ ਜੈ ਮੁਨੀ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਵਿਖੇ ਪਿ੍ੰਸੀਪਲ ਰਾਜਵਿੰਦਰ ਕੌਰ ਦੀ ਪ੍ਰਧਾਨਗੀ ਹੇਠ ਨੈਸ਼ਨਲ ਪੱਧਰੀ ਪੇਂਟਿੰਗ ਮੁਕਾਬਲੇ ਕਰਵਾਏ ਗਏ | ਜਿਸ ਵਿਚ ਵੱਖ ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਦੋ ...

ਪੂਰੀ ਖ਼ਬਰ »

ਐਸ.ਐਲ. ਬਾਵਾ ਕਾਲਜ ਵਲੋਂ ਰੇਲ ਹਾਦਸੇ 'ਚ ਮਾਰੇ ਲੋਕਾਂ ਨੂੰ ਸ਼ਰਧਾਂਜਲੀ

ਬਟਾਲਾ, 20 ਅਕਤੂਬਰ (ਕਾਹਲੋਂ)-ਐਸ.ਐਲ. ਬਾਵਾ ਡੀ.ਏ.ਵੀ. ਕਾਲਜ ਬਟਾਲਾ ਦੇ ਪਿ੍ੰਸੀਪਲ ਡਾ. ਵਰਿੰਦਰ ਭਾਟੀਆ ਦੀ ਅਗਵਾਈ ਵਿਚ ਅੰਮਿ੍ਤਸਰ ਸ਼ਹਿਰ ਦੇ ਜੌੜਾ ਫਾਟਕ ਨੇੜੇ ਵਾਪਰੇ ਭਿਆਨਕ ਰੇਲ ਹਾਦਸੇ ਪ੍ਰਤੀ ਗਹਿਰਾ ਦੁੱਖ ਪ੍ਰਗਟ ਕਰਦਿਆਂ ਮਿ੍ਤਕਾਂ ਦੀ ਆਤਮਿਕ ਸ਼ਾਂਤੀ ਲਈ ...

ਪੂਰੀ ਖ਼ਬਰ »

ਸੇਵਨਸੀਜ਼ ਇੰਮੀਗ੍ਰੇਸ਼ਨ ਨੇ ਦਿੱਤੀ ਆਸਟ੍ਰੇਲੀਆ ਵੀਜ਼ੇ ਸਬੰਧੀ ਜਾਣਕਾਰੀ

ਗੁਰਦਾਸਪੁਰ, 20 ਅਕਤੂਬਰ (ਆਰਿਫ਼)-ਸੇਵਨਸੀਜ਼ ਦੇ ਐਮ.ਡੀ. ਕੁਲਦੀਪ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਆਸਟ੍ਰੇਲੀਆ ਨੇ ਆਪਣੇ ਵੀਜ਼ਾ ਨਿਯਮਾਂ ਵਿਚ ਭਾਰਤ ਨੰੂ ਭਾਰੀ ਛੂਟ ਦਿੱਤੀ ਹੈ | ਉਨ੍ਹਾਂ ਕਿਹਾ ਕਿ ਜਿਨ੍ਹਾਂ ਵਿਦਿਆਰਥੀਆਂ ਨੇ 12ਵੀਂ ਕੀਤੀ ਹੈ ਅਤੇ ...

ਪੂਰੀ ਖ਼ਬਰ »

ਰਮਨ ਸਿਆਲ ਭਾਜਪਾ ਦੇ ਜ਼ਿਲ੍ਹਾ ਸਕੱਤਰ ਨਿਯੁਕਤ

ਧਾਰੀਵਾਲ, 20 ਅਕਤੂਬਰ (ਸਵਰਨ ਸਿੰਘ)-ਸਥਾਨਕ ਸ਼ਹਿਰ ਦੇ ਵਸਨੀਕ ਰਮਨ ਸਿਆਲ ਨੂੰ ਭਾਜਪਾ ਦੀ ਨਵੀਂ ਬਣੀ ਜ਼ਿਲ੍ਹਾ ਗੁਰਦਾਸਪੁਰ ਦੀ ਕਾਰਜਕਰਨੀ ਵਿਚ ਜ਼ਿਲ੍ਹਾ ਸਕੱਤਰ ਬਣਾਇਆ ਗਿਆ | ਇੱਥੇ ਦੱਸਣਯੋਗ ਹੈ ਕਿ ਰਮਨ ਸਿਆਲ ਲਗਾਤਾਰ ਚੌਥੀ ਵਾਰ ਜ਼ਿਲ੍ਹਾ ਪੱਧਰੀ ...

ਪੂਰੀ ਖ਼ਬਰ »

ਬਾਸਕਿਟਬਾਲ ਟੂਰਨਾਮੈਂਟ ਦੇ ਫਾਈਨਲ ਮੁਕਾਬਲੇ 'ਚ ਗੁਰਦਾਸਪੁਰ ਦੀ ਟੀਮ ਨੇ ਦੀਨਾਨਗਰ ਦੀ ਟੀਮ ਨੰੂ ਹਰਾਇਆ

ਗੁਰਦਾਸਪੁਰ, 20 (ਆਰਿਫ਼)-ਜ਼ਿਲ੍ਹਾ ਖੇਡ ਵਿਭਾਗ ਵਲੋਂ ਖੇਡੋ ਪੰਜਾਬ ਖੇਡੋ ਇੰਡੀਆ ਅਧੀਨ ਜ਼ਿਲ੍ਹਾ ਗੁਰਦਾਸਪੁਰ 'ਚ ਬਾਸਕਿਟਬਾਲ ਟੀਮਾਂ ਵਿਚ ਕਰਵਾਏ ਗਏ ਟੂਰਨਾਮੈਂਟ ਦਾ ਸੈਮੀਫਾਈਨਲ ਮੁਕਾਬਲੇ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਦੀ ਟੀਮ ਨੇ ਵੁੱਡ ਸਟਾਕ ...

ਪੂਰੀ ਖ਼ਬਰ »

ਸਵਰਨ ਸਲਾਰੀਆ ਹਲਕੇ ਦੇ ਲੋਕਾਂ ਦੀ ਸੇਵਾ 'ਚ ਤਤਪਰ - ਰਹੀਮਾਬਾਦ

ਬਟਾਲਾ, 20 ਅਕਤੂਬਰ (ਕਾਹਲੋਂ)-ਭਾਰਤੀ ਜਨਤਾ ਪਾਰਟੀ ਦੇ ਕਾਰਜਕਰਨੀ ਮੈਂਬਰ ਅਤੇ ਲੋਕ ਸਭਾ ਹਲਕਾ ਇੰਚਾ: ਸ੍ਰੀ ਸਵਰਨ ਸਲਾਰੀਆ ਲੋਕਾਂ ਦੀ ਸੇਵਾ 'ਚ ਤਤਪਰ ਹਨ ਤੇ ਉਨ੍ਹਾਂ ਵਲੋਂ ਹਲਕੇ ਦੇ ਲੋਕਾਂ ਦੀਆਂ ਮੁਸ਼ਕਿਲਾਂ ਦੇ ਹੱਲ ਲਈ ਵਿਸ਼ੇਸ਼ ਯਤਨ ਕੀਤੇ ਜਾ ਰਹੇ ਹਨ | ਇਨ੍ਹਾਂ ...

ਪੂਰੀ ਖ਼ਬਰ »

ਮੁਸਲਿਮ ਭਾਈਚਾਰੇ ਵਲੋਂ ਮਿ੍ਤਕਾਂ ਦੇ ਪਰਿਵਾਰਾਂ ਨਾਲ ਦੁੱਖ ਦਾ ਪ੍ਰਗਟਾਵਾ

ਕਾਦੀਆਂ, 20 ਅਕਤੂਬਰ (ਮਕਬੂਲ ਅਹਿਮਦ)-ਬੀਤੀ ਰਾਤ ਦੁਸ਼ਹਿਰਾ ਮੌਕੇ ਅੰਮਿ੍ਤਸਰ ਨੇੜੇ ਹੋਏ ਰੇਲ ਹਾਦਸੇ 'ਚ ਮਿ੍ਤਕਾਂ ਦੇ ਪਰਿਵਾਰਾਂ ਨਾਲ ਮੁਸਲਿਮ ਭਾਈਚਾਰੇ ਦੇ ਲੋਕਾਂ ਸਮੇਤ ਸਮਾਜ ਦੇ ਵੱਖ-ਵੱਖ ਵਰਗਾਂ ਦੇ ਲੋਕਾਂ ਨੇ ਦੁੱਖ ਪ੍ਰਗਟ ਕੀਤਾ ਹੈ | ਅੱਜ ਅਹਿਮਦੀਆ ਮੁਸਲਿਮ ...

ਪੂਰੀ ਖ਼ਬਰ »

ਅਧਿਕਾਰੀਆਂ ਵਲੋਂ ਸ੍ਰੀ ਹਰਿਗੋਬਿੰਦਪੁਰ ਦੀਆਂ ਇਤਿਹਾਸਕ ਪੁਰਾਣੀਆਂ ਇਮਰਾਤਾਂ ਦਾ ਨਿਰੀਖਣ

ਸ੍ਰੀ ਹਰਿਗੋਬਿੰਦਪੁਰ, 20 ਅਕਤੂਬਰ (ਕੰਵਲਜੀਤ ਸਿੰਘ ਚੀਮਾ)-ਸ੍ਰੀ ਹਰਿਗੋਬਿੰਦੁਰ ਸ਼ਹਿਰ ਵਿਚ ਕੇਂਦਰੀ ਤੋਂ ਸੰਸਕਿ੍ਤੀ ਅਤੇ ਪੁਰਾਤੱਤਵ ਵਿਭਾਗ ਦੇ ਮੰਤਰੀ ਸ੍ਰੀ ਮਹੇਸ਼ ਸ਼ਰਮਾ ਵਲੋਂ ਕੇਂਦਰੀ ਰਾਜ ਮੰਤਰੀ ਸ੍ਰੀ ਵਿਜੇ ਸਾਂਪਲਾ ਦੇ ਯਤਨਾਂ ਸਦਕਾ ਭੇਜੀ ਗਈ ...

ਪੂਰੀ ਖ਼ਬਰ »

ਸੇਖਵਾਂ 'ਚ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਸਬੰਧੀ ਮੀਟਿੰਗ

ਸੇਖਵਾਂ, 20 ਅਕਤੂਬਰ (ਕੁਲਬੀਰ ਸਿੰਘ ਬੂਲੇਵਾਲ)-ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਪਿੰਡ ਸੇਖਵਾਂ 'ਚ ਮਨਾਉਣ ਸਬੰਧੀ ਪ੍ਰਬੰਧਕਾਂ ਦੀ ਅਹਿਮ ਮੀਟਿੰਗ ਬਾਬਾ ਦਲਜੀਤ ਸਿੰਘ (ਕਾਲਾ ਵੀਰ) ਦੀ ਅਗਵਾਈ ਹੇਠ ਹੋਈ, ਜਿਸ ਵਿਚ ਸਮਾਗਮ ਦੀਆਂ ਤਿਆਰੀਆਂ ਸਬੰਧੀ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਖਿਡਾਰੀ ਹਰਮਨਪ੍ਰੀਤ ਤੇ ਗੁਰਸਾਹਿਬਜੀਤ ਦਾ ਰਾਇਲ ਹਾਕੀ ਅਕੈਡਮੀ ਪਹੁੰਚਣ 'ਤੇ ਨਿੱਘਾ ਸਵਾਗਤ

ਅੱਚਲ ਸਾਹਿਬ, 20 ਅਕਤੂਬਰ (ਗੁਰਚਰਨ ਸਿੰਘ)-ਸੁਲਤਾਨ ਜੌਹਰ ਕੱਪ ਹਾਕੀ ਟੂਰਨਾਮੈਂਟ ਵਿਚ ਹਰਮਨਪ੍ਰੀਤ ਸਿੰਘ ਅੰਮੋਨੰਗਲ ਤੇ ਗੁਰਸਾਹਿਬਜੀਤ ਸਿੰਘ ਦਾ ਰਾਇਲ ਹਾਕੀ ਅਕੈਡਮੀ ਅੱਚਲ ਸਾਹਿਬ ਪਹੰੁਚਣ 'ਤੇ ਪ੍ਰਬੰਧਕਾਂ ਤੇ ਖੇਡ ਪ੍ਰੇਮੀਆਂ ਵਲੋਂ ਨਿੱਘਾ ਸਵਾਗਤ ਕੀਤਾ ਗਿਆ | ...

ਪੂਰੀ ਖ਼ਬਰ »

ਬੁੱਧੀਜੀਵੀਆਂ ਵਲੋਂ ਬਟਾਲਾ ਦੇ ਵਿਕਾਸ ਲਈ ਕੈਬਨਿਟ ਮੰਤਰੀ ਬਾਜਵਾ ਵਲੋਂ ਕੀਤੇ ਐਲਾਨਾਂ ਦੀ ਸ਼ਲਾਘਾ

ਬਟਾਲਾ, 20 ਅਕਤੂਬਰ (ਕਾਹਲੋਂ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮਨਾਉਣ ਮੌਕੇ ਪੰਜਾਬ ਸਰਕਾਰ ਵਲੋਂ ਬਟਾਲਾ ਸ਼ਹਿਰ ਦੇ ਸਰਬਪੱਖੀ ਵਿਕਾਸ ਲਈ 280 ਕਰੋੜ ਖ਼ਰਚ ਕਰਨ ਸਬੰਧੀ ਸੰਸਦ ਮੈਂਬਰ ਸ੍ਰੀ ਸੁਨੀਲ ਜਾਖੜ ਤੇ ਕੈਬਨਿਟ ਮੰਤਰੀ ਸ: ਤਿ੍ਪਤ ਰਜਿੰਦਰ ...

ਪੂਰੀ ਖ਼ਬਰ »

ਰੇਲ ਹਾਦਸਿਆਂ 'ਚ ਮਰਨ ਵਾਲਿਆਂ ਨੂੰ ਬਾਰ ਐਸੋਸੀਏਸ਼ਨ ਬਟਾਲਾ ਵਲੋਂ ਸ਼ਰਧਾਂਜਲੀਆਂ

ਬਟਾਲਾ, 20 ਅਕਤੂਬਰ (ਹਰਦੇਵ ਸਿੰਘ ਸੰਧੂ)-ਅੱਜ ਬਾਰ ਐਸੋ: ਬਟਾਲਾ ਦੀ ਇਕ ਸ਼ੋਕ ਮੀਟਿੰਗ ਬਾਰ ਪ੍ਰਧਾਨ ਵਕੀਲ ਰਵਿੰਦਰ ਸਿੰਘ ਢਿੱਲੋਂ ਦੀ ਅਗਵਾਈ ਵਿਚ ਬਾਰ ਦਫ਼ਤਰ ਨਵੀਂ ਕਚਹਿਰੀ ਵਿਖੇ ਹੋਈ | ਇਸ ਸ਼ੌਕ ਮੀਟਿੰਗ ਵਿਚ ਬੀਤੇ ਕੱਲ੍ਹ ਸ਼ਾਮ ਨੂੰ ਦੁਸਹਿਰਾ ਦੇਖ ਰਹੇ ਆਮ ...

ਪੂਰੀ ਖ਼ਬਰ »

ਰੇਲਵੇ ਦੇ ਅੰਡਰ ਬਿ੍ਜ ਦੇ ਨਿਰਮਾਣ ਨਾਲ ਕਿਸਾਨਾਂ ਨੂੰ ਪੇਸ਼ ਆਉਦੀਆਂ ਮੁਸ਼ਕਿਲਾਂ ਦਾ ਜਲਦ ਹੱਲ ਕੀਤਾ ਜਾਵੇਗਾ- ਸਲਾਰੀਆ

ਡੇਰਾ ਬਾਬਾ ਨਾਨਕ, 20 ਅਕਤੂਬਰ (ਵਤਨ)-ਡੇਰਾ ਬਾਬਾ ਨਾਨਕ ਤੋਂ ਅਮਿ੍ਤਸਰ ਰੇਲਵੇ ਮਾਰਗ 'ਤੇ ਬਲਾਕ ਡੇਰਾ ਬਾਬਾ ਨਾਨਕ ਅਧੀਨ ਆਉਂਦੇ ਪਿੰਡ ਮੰਗੀਆਂ ਅਤੇ ਖੰਨਾ ਚਮਾਰਾਂ ਵਿਖੇ ਰੇਲਵੇ ਵਿਭਾਗ ਵਲੋਂ ਦੋ ਅੰਡਰ ਬਿ੍ਜਾਂ ਦਾ ਨਿਰਮਾਣ ਕੀਤਾ ਜਾ ਰਿਹਾ ਹੈ ਅਤੇ ਇਹ ਅੰਡਰ ਬਰਿਜ ...

ਪੂਰੀ ਖ਼ਬਰ »

ਰਵੀਨੰਦਨ ਸਿੰਘ ਬਾਜਵਾ ਨੂੰ ਜ਼ਿਲ੍ਹਾ ਪ੍ਰੀਸ਼ਦ ਦਾ ਚੇਅਰਮੈਨ ਬਣਾਇਆ ਜਾਵੇ - ਪ੍ਰੀਤਮ ਬਿਆਲ

ਕਿਲ੍ਹਾ ਲਾਲ ਸਿੰਘ, 20 ਅਕਤੂਬਰ (ਬਲਬੀਰ ਸਿੰਘ)-ਪੰਜਾਬ ਸਰਕਾਰ ਅਤੇ ਕਾਂਗਰਸ ਪਾਰਟੀ ਵਲੋਂ ਯੋਗ ਵਰਕਰਾਂ ਨੂੰ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਲੜਾਉਣ ਨਾਲ ਚੰਗੇ ਅਕਸ ਵਾਲੇ ਅਤੇ ਮਿਹਨਤੀ ਵਿਅਕਤੀਆਂ ਨੇ ਭਾਰੀ ਬਹੁਮਤ ਨਾਲ ਜਿੱਤ ਪ੍ਰਾਪਤ ਕੀਤੀ ਹੈ, ਜਿਨ੍ਹਾਂ ਵਿਚ ਸ: ...

ਪੂਰੀ ਖ਼ਬਰ »

ਭਾਜਪਾ 2019 ਦੀਆਂ ਚੋਣਾਂ ਮੋਦੀ ਸਰਕਾਰ ਦੀਆਂ ਨੀਤੀਆਂ ਦੇ ਆਧਾਰ 'ਤੇ ਲੜੇਗੀ - ਸਲਾਰੀਆ

ਡੇਰਾ ਬਾਬਾ ਨਾਨਕ, 20 ਅਕਤੂਬਰ (ਵਿਜੇ ਕੁਮਾਰ ਸ਼ਰਮਾ)-ਭਾਜਪਾ ਕਾਰਜਕਾਰੀ ਕਮੇਟੀ ਦੇ ਮੈਂਬਰ ਤੇ ਲੋਕ ਸਭਾ ਹਲਕਾ ਗੁਰਦਾਸਪੁਰ ਦੇ ਇੰਚਾਰਜ ਸਵਰਨ ਸਲਾਰੀਆ ਨੇ ਅੱਜ ਇੱਥੇ ਇਕ ਗ਼ੈਰ-ਰਸਮੀ ਗੱਲਬਾਤ ਦੌਰਾਨ ਕਿਹਾ ਕਿ ਭਾਜਪਾ 2019 ਦੀਆਂ ਲੋਕ ਸਭਾ ਚੋਣਾਂ ਪਾਰਟੀ ਦੀਆਂ ...

ਪੂਰੀ ਖ਼ਬਰ »

ਮੋਹਲੋਵਾਲੀ ਸਕੂਲ ਦੇ ਪ੍ਰਬੰਧਕਾਂ ਨੇ ਸਾਲਾਨਾ ਇਨਾਮ ਵੰਡ ਸਮਾਗਮ ਰੱਦ ਕਰ ਕੇ ਰੇਲ ਹਾਦਸੇ ਦੇ ਮਿ੍ਤਕਾਂ ਨੂੰ ਦਿੱਤੀ ਸ਼ਰਧਾਂਜ਼ਲੀ

ਕੋਟਲੀ ਸੂਰਤ ਮੱਲ੍ਹੀ, 20 ਅਕਤੂਬਰ (ਕੁਲਦੀਪ ਸਿੰਘ ਨਾਗਰਾ)-ਬੀਤੀ ਸ਼ਾਮ ਅੰਮਿ੍੍ਰਤਸਰ ਦੇ ਜੌੜਾ ਫਾਟਕ 'ਤੇ ਵਾਪਰੇ ਦਰਦਨਾਕ ਰੇਲ ਹਾਦਸੇ ਦੀ ਖ਼ਬਰ ਨੇ ਇਲਾਕੇ ਦੇ ਲੋਕਾਂ 'ਚ ਸੋਗ ਦੀ ਲਹਿਰ ਫੈਲਾ ਕੇ ਰੱਖ ਦਿੱਤੀ ਹੈ, ਜਿਸ ਦੇ ਚਲਦਿਆਂ ਇਲਾਕੇ ਦੀ ਨਾਮਵਰ ਸੰਸਥਾ ਬਾਬਾ ...

ਪੂਰੀ ਖ਼ਬਰ »

ਸੂਬਾ ਪੱਧਰੀ ਜੂਡੋ ਮੁਕਾਬਲੇ 'ਚ ਪਹਿਲਾ ਸਥਾਨ ਪ੍ਰਾਪਤ ਕਰਨ 'ਤੇ ਆਪਣੇ ਪਿੰਡ ਨਿਕੋਸਰਾਂ ਪਹੰੁਚੀ ਗੁਰੂਲਗਨਦੀਪ ਕੌਰ ਦਾ ਸਵਾਗਤ

ਕਾਲਾ ਅਫਗਾਨਾ, 20 ਅਕਤੂਬਰ (ਅਵਤਾਰ ਸਿੰਘ ਰੰਧਾਵਾ)-ਨਜ਼ਦੀਕੀ ਪਿੰਡ ਨਿਕੋਸਰਾਂ ਦੇ ਕਿਸਾਨ ਤਿਰਲੋਚਨ ਸਿੰਘ, ਜਿਸ ਦੀਆਂ ਦੋ ਧੀਆਂ ਹਨ, ਜਿਨ੍ਹਾਂ ਨੇ ਆਪਣੇ ਮਾਤਾ ਰਾਜਵਿੰਦਰ ਕੌਰ ਅਤੇ ਪਿਤਾ ਸਮੇਤ ਨਗਰ ਨਿਕੋਸਰਾਂ ਅਤੇ ਇਲਾਕੇ ਦਾ ਨਾਂਅ ਰੋਸ਼ਨ ਕੀਤਾ ਹੈ | ਤਿਰਲੋਚਨ ...

ਪੂਰੀ ਖ਼ਬਰ »

ਕਾਂਗਰਸੀ ਲੀਡਰਾਂ ਤੇ ਵਰਕਰਾਂ ਨੇ ਰੇਲ ਹਾਦਸੇ 'ਚ ਮਾਰੇ ਗਏ ਲੋਕਾਂ ਨੰੂ ਸ਼ਰਧਾਂਜਲੀ ਦਿੱਤੀ

ਗੁਰਦਾਸਪੁਰ, 20 ਅਕਤੂਬਰ (ਆਰਿਫ਼)-ਅੱਜ ਕਾਂਗਰਸ ਭਵਨ ਗੁਰਦਾਸਪੁਰ ਵਿਖੇ ਕਾਂਗਰਸ ਪਾਰਟੀ ਦੇ ਲੀਡਰ ਅਤੇ ਵਰਕਰਾਂ ਨੇ ਇਕੱਤਰ ਹੋ ਕੇ ਬੀਤੇ ਦਿਨ ਮੰਦਭਾਗੇ ਵਾਪਰੇ ਹਾਦਸੇ ਦੇ ਪ੍ਰਤੀ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਅਤੇ ਵਿਛੜੀਆਂ ਰੂਹਾਂ ਦੀ ਆਤਮਿਕ ਸ਼ਾਂਤੀ ਲਈ ...

ਪੂਰੀ ਖ਼ਬਰ »

ਸ਼ਕਤੀ ਦੁਰਗਾ ਦਲ ਨੇ ਰੇਲ ਹਾਦਸੇ 'ਚ ਮਾਰੇ ਗਏ ਲੋਕਾਂ ਨੰੂ ਮੋਨ ਰੱਖ ਕੇ ਦਿੱਤੀ ਸ਼ਰਧਾਂਜਲੀ

ਗੁਰਦਾਸਪੁਰ, 20 ਅਕਤੂਬਰ (ਆਰਿਫ਼)-ਸ਼ਕਤੀ ਦੁਰਗਾ ਦਲ ਨੇ ਅੰਮਿ੍ਤਸਰ 'ਚ ਦੁਸਹਿਰਾ ਮੇਲੇ ਦੌਰਾਨ ਰੇਲ ਹਾਦਸੇ 'ਚ ਮਾਰੇ ਗਏ ਲੋਕਾਂ ਨੰੂ ਮੋਨ ਰੱਖ ਕੇ ਸ਼ਰਧਾਂਜਲੀ ਦਿੱਤੀ | ਇਸ ਮੌਕੇ ਸ਼ਕਤੀ ਦੁਰਗਾ ਦਲ ਦੇ ਵਫ਼ਦ ਨੇ ਕਿਹਾ ਕਿ ਇਸ ਦੁਖਦ ਘਟਨਾ ਨੇ ਸਾਡੇ ਦਿਲਾਂ ਨੰੂ ਦਹਿਲਾ ...

ਪੂਰੀ ਖ਼ਬਰ »

ਸਿਵਲ ਹਸਪਤਾਲ 'ਚ ਮਹਾਂਨੌਵੀਂ 'ਤੇ ਨਵਜੰਮੀਆਂ ਲੜਕੀਆਂ ਦਾ ਕੀਤਾ ਕੰਜਕ ਪੂਜਨ

ਪਠਾਨਕੋਟ, 20 ਅਕਤੂਬਰ (ਆਰ. ਸਿੰਘ)-ਮਿਸ਼ਨ ਤੰਦਰੁਸਤ ਪੰਜਾਬ ਅਧੀਨ ਸਿਵਲ ਸਰਜਨ ਡਾ: ਨੈਨਾ ਸਲਾਥੀਆ ਦੇ ਨਿਰਦੇਸ਼ਾਂ ਅਨੁਸਾਰ ਅੱਜ ਸਿਵਲ ਹਸਪਤਾਲ ਵਿਚ ਸੀਨੀਅਰ ਮੈਡੀਕਲ ਅਫ਼ਸਰ ਡਾ: ਭੁਪਿੰਦਰ ਸਿੰਘ ਅਤੇ ਸਹਿਯੋਗ ਕਲੱਬ ਇੰਟਰਨੈਸ਼ਨਲ ਦੀ ਪ੍ਰਧਾਨ ਕਿ੍ਸ਼ਮਾ ਅਗਰਵਾਲ ...

ਪੂਰੀ ਖ਼ਬਰ »

ਪੰਜਾਬ ਸਰਕਾਰ ਹਰ ਫ਼ਰੰਟ 'ਤੇ ਫ਼ੇਲ੍ਹ ਸਾਬਤ ਹੋਈ-ਸੀਮਾ ਕੁਮਾਰੀ

ਤਾਰਾਗੜ੍ਹ, 20 ਅਕਤੂਬਰ (ਸੋਨੂੰ ਮਹਾਜਨ)-ਵਿਧਾਨ ਸਭਾ ਚੋਣਾਂ ਵਿਚ ਝੂਠੇ ਵਾਅਦੇ ਕਰਕੇ ਸੱਤਾ ਪ੍ਰਾਪਤ ਕਰਨ ਵਾਲੀ ਪੰਜਾਬ ਦੀ ਮੌਜੂਦਾ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨੇ ਚੋਣਾਂ ਵਿਚ ਜਨਤਾ ਨਾਲ ਕੀਤੇ ਵਾਅਦੇ ਪੂਰੇ ਨਹੀਂ ਕੀਤੇ ਅਤੇ ਮੌਜੂਦਾ ...

ਪੂਰੀ ਖ਼ਬਰ »

ਸਹਿਯੋਗ ਕਲੱਬ ਇੰਟਰਨੈਸ਼ਨਲ ਨੇ ਜ਼ਰੂਰਤਮੰਦਾਂ ਲਈ ਲਗਾਇਆ ਲੰਗਰ

ਪਠਾਨਕੋਟ, 20 ਅਕਤੂਬਰ (ਆਰ. ਸਿੰਘ)-ਸਹਿਯੋਗ ਕਲੱਬ ਇੰਟਰਨੈਸ਼ਨਲ ਵਲੋਂ ਪ੍ਰਧਾਨ ਕਿ੍ਸ਼ਮਾ ਅਗਰਵਾਲ ਦੀ ਪ੍ਰਧਾਨਗੀ ਵਿਚ ਰੇਲਵੇ ਰੋਡ ਪਠਾਨਕੋਟ ਸਥਿਤ ਮੰਦਰ ਦੇ ਬਾਹਰ ਲੰਗਰ ਲਗਾਇਆ ਗਿਆ | ਜਿਸ ਵਿਚ ਸਹਿਯੋਗ ਕਲੱਬ ਦੇ ਚੇਅਰਮੈਨ ਵਿਦਿਆਧਰ ਮਹਾਜਨ ਵਿਸ਼ੇਸ਼ ਰੂਪ ਵਿਚ ...

ਪੂਰੀ ਖ਼ਬਰ »

ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਨੇ ਰੇਲ ਹਾਦਸੇ 'ਚ ਮਾਰੇ ਲੋਕਾਂ ਪ੍ਰਤੀ ਦੁੱਖ ਪ੍ਰਗਟਾਇਆ

ਪਠਾਨਕੋਟ, 20 ਅਕਤੂਬਰ (ਸੰਧੂ)-ਨੇਕੀ ਦੀ ਬਦੀ 'ਤੇ ਜਿੱਤ ਨੂੰ ਦਰਸਾਉਂਦੇ ਦੁਸਹਿਰੇ ਦੇ ਪਵਿੱਤਰ ਤਿਉਹਾਰ ਨੂੰ ਮਨਾਉਂਦੇ ਬੀਤੇ ਕੱਲ੍ਹ ਸ੍ਰੀ ਅੰਮਿ੍ਤਸਰ ਸਾਹਿਬ ਦੇ ਜੋੜਾ ਫਾਟਕ ਵਿਖੇ ਹੋਏ ਦਿਲ ਕੰਬਾਊ ਹਾਦਸੇ 'ਤੇ ਸੰਵੇਦਨਾ ਜ਼ਾਹਿਰ ਕਰਦੇ ਹੋਏ ਜ਼ਿਲ੍ਹਾ ਪਠਾਨਕੋਟ ...

ਪੂਰੀ ਖ਼ਬਰ »

ਲੋਕਾਂ ਦੇ ਸਹਿਯੋਗ ਨਾਲ ਭੋਆ ਨੂੰ ਵਿਕਸਿਤ ਹਲਕਾ ਬਣਾਉਣ ਦੀ ਹਰ ਸੰਭਵ ਕੋਸ਼ਿਸ਼ ਕਰਾਂਗੇ-ਜੋਗਿੰਦਰ ਪਾਲ

ਤਾਰਾਗੜ੍ਹ, 20 ਅਕਤੂਬਰ (ਸੋਨੂੰ ਮਹਾਜਨ)-ਲੋਕਾਂ ਦੇ ਸਹਿਯੋਗ ਅਤੇ ਪਿਆਰ ਸਦਕਾ ਭੋਆ ਹਲਕੇ ਨੂੰ ਵਿਕਸਿਤ ਹਲਕਾ ਬਣਾਉਣ ਦੀ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ ਅਤੇ ਇਸ ਕੰਮ ਲਈ ਪੰਜਾਬ ਕਾਂਗਰਸ ਸਰਕਾਰ ਵਲੋਂ ਫ਼ੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ | ਇਹ ਦਾਅਵਾ ...

ਪੂਰੀ ਖ਼ਬਰ »

ਪਿੰਡ ਭਵਾਨੀ ਵਿਖੇ ਕਬੱਡੀ ਮੈਚ ਅਤੇ ਛਿੰਝ ਮੇਲੇ ਕਰਵਾਇਆ

ਨਰੋਟ ਮਹਿਰਾ, 20 ਅਕਤੂਬਰ (ਰਾਜ ਕੁਮਾਰੀ)-ਵਿਧਾਨ ਸਭਾ ਹਲਕਾ ਭੋਆ ਅਧੀਨ ਆਉਂਦੇ ਪਿੰਡ ਭਵਾਨੀ ਵਿਖੇ ਬਲਵਿੰਦਰ ਕੁਮਾਰ ਅਤੇ ਪਿੰਡ ਠਾਕੁਰ ਦੀ ਅਗਵਾਈ ਵਿਚ ਕਬੱਡੀ ਮੈਚ ਅਤੇ ਛਿੰਝ ਮੇਲਾ ਕਰਵਾਇਆ ਗਿਆ | ਮੇਲੇ ਵਿਚ ਮੁੱਖ ਮਹਿਮਾਨ ਵਿਧਾਇਕ ਜੋਗਿੰਦਰਪਾਲ ਅਤੇ ਜ਼ਿਲ੍ਹਾ ...

ਪੂਰੀ ਖ਼ਬਰ »

ਆਵਾਰਾ ਕੁੱਤਿਆਂ ਕਾਰਨ ਵਾਪਰੇ ਸੜਕ ਹਾਦਸੇ 'ਚ ਦੋ ਵਿਅਕਤੀ ਜ਼ਖ਼ਮੀ

ਪਠਾਨਕੋਟ, 20 ਅਕਤੂਬਰ (ਸੰਧੂ)-ਪਠਾਨਕੋਟ-ਜੰਮੂ ਕੌਮੀ ਸ਼ਾਹ ਮਾਰਗ 'ਤੇ ਸਥਿਤ ਅੱਡਾ ਮਾਧੋਪੁਰ ਨੇੜੇ ਆਵਾਰਾ ਕੁੱਤਿਆਂ ਨਾਲ ਮੋਟਰਸਾਈਕਲ ਟਕਰਾਉਣ ਕਾਰਨ ਦੋ ਮੋਟਰਸਾਈਕਲ ਸਵਾਰ ਵਿਅਕਤੀ ਜ਼ਖ਼ਮੀ ਹੋ ਗਏ | ਸਥਾਨਕ ਲੋਕਾਂ ਦੀ ਸਹਾਇਤਾ ਨਾਲ ਜ਼ਖ਼ਮੀਆਂ ਨੂੰ ਇਲਾਜ ਲਈ ...

ਪੂਰੀ ਖ਼ਬਰ »

ਰੇਲ ਹਾਦਸੇ 'ਚ ਮਰਨ ਵਾਲਿਆਂ ਨੰੂ ਸ਼ਿਵ ਸੈਨਾ ਨੇ ਦਿੱਤੀ ਸ਼ਰਧਾਂਜਲੀ

ਪਠਾਨਕੋਟ, 20 ਅਕਤੂਬਰ (ਚੌਹਾਨ)-ਸ਼ਿਵ ਸੈਨਾ ਪੰਜਾਬ ਦੇ ਦਫ਼ਤਰ ਸਿਆਲੀ ਰੋਡ ਪਠਾਨਕੋਟ ਵਿਖੇ ਅੰਮਿ੍ਤਸਰ ਰੇਲ ਹਾਦਸੇ 'ਚ ਮਾਰੇ ਗਏ ਲੋਕਾਂ ਨੰੂ ਦੋ ਮਿੰਟ ਦਾ ਮੋਨ ਰੱਖ ਕੇ ਕੈਂਡਲ ਮਾਰਚ ਕੱਢ ਕੇ ਸ਼ਰਧਾਂਜਲੀਆਂ ਦਿੱਤੀਆਂ ਗਈਆਂ | ਇਸ ਸਬੰਧੀ ਸ਼ਿਵ ਸੈਨਾ ਉੱਤਰ-ਭਾਰਤ ਦੇ ...

ਪੂਰੀ ਖ਼ਬਰ »

ਕਾਂਗਰਸ ਭਵਨ 'ਚ ਦਿੱਤੀ ਮਿ੍ਤਕਾਂ ਨੰੂ ਸ਼ਰਧਾਂਜਲੀ

ਪਠਾਨਕੋਟ, 20 ਅਕਤੂਬਰ (ਚੌਹਾਨ)-ਦੁਸਹਿਰਾ ਦੇਖ ਰਹੇ ਅੰਮਿ੍ਤਸਰ ਵਿਖੇ ਟਰੇਨ ਥੱਲੇ ਆਉਣ ਨਾਲ ਮਰੇ ਲੋਕਾਂ ਨੰੂ ਸ਼ਰਧਾਂਜਲੀਆਂ ਭੇਟ ਕਰਨ ਲਈ ਕਾਂਗਰਸ ਭਵਨ ਵਿਖੇ ਇਕ ਸੋਗ ਸਭਾ ਕੀਤੀ ਗਈ ਜਿਸ ਦੀ ਪ੍ਰਧਾਨਗੀ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਅਨਿਲ ਵਿਜ ਨੇ ਕੀਤੀ | ਇਸ ਸੋਗ ...

ਪੂਰੀ ਖ਼ਬਰ »

ਭਗਵਾਨ ਬਾਲਮੀਕਿ ਵੈੱਲਫ਼ੇਅਰ ਸੁਸਾਇਟੀ ਦੇ ਦਿਨੇਸ਼ ਭੱਟੀ ਬਣੇ ਪ੍ਰਧਾਨ

ਪਠਾਨਕੋਟ, 20 ਅਕਤੂਬਰ (ਚੌਹਾਨ)-ਭਗਵਾਨ ਬਾਲਮਿਕ ਪ੍ਰਗਟ ਦਿਵਸ ਦੇ ਸਬੰਧ 'ਚ ਮੀਟਿੰਗ ਭਗਵਾਨ ਬਾਲਮਿਕ ਮੰਦਰ ਗਾਂਧੀ ਮੁਹੱਲਾ ਵਿਖੇ ਕੀਤੀ ਗਈ | ਜਿਸ ਵਿਚ ਵੱਖ-ਵੱਖ ਮੁਹੱਲਿਆਂ ਦੇ ਲੋਕਾਂ ਨੇ ਹਿੱਸਾ ਲਿਆ | ਮੀਟਿੰਗ 'ਚ ਵਿਸ਼ੇਸ਼ ਰੂਪ 'ਚ ਕਾਰਪੋਰੇਟਰ ਵਿਭੂਤੀ ਸ਼ਰਮਾ ਅਤੇ ...

ਪੂਰੀ ਖ਼ਬਰ »

ਰੇਲ ਹਾਦਸੇ 'ਚ ਮਾਰੇ ਗਏ ਲੋਕਾਂ ਦੀ ਆਤਮਿਕ ਸ਼ਾਂਤੀ ਲਈ ਸੋਗ ਸਭਾ ਕੀਤੀ

ਸ਼ਾਹਪੁਰ ਕੰਢੀ, 20 ਅਕਤੂਬਰ (ਰਣਜੀਤ ਸਿੰਘ)-ਦੁਸਹਿਰਾ ਮੌਕੇ ਰੇਲ ਗੱਡੀ ਕਾਰਨ ਮਾਰੇ ਗਏ ਮਿ੍ਤਕਾਂ ਦੀ ਆਤਮਿਕ ਸ਼ਾਂਤੀ ਲਈ ਭਾਰਤੀ ਮਜ਼ਦੂਰ ਸੰਘ ਵਲੋਂ ਸਥਾਨਕ ਪ੍ਰਧਾਨ ਅਸ਼ੋਕ ਸ਼ਰਮਾ ਦੀ ਪ੍ਰਧਾਨਗੀ ਹੇਠ ਸਟਾਫ਼ ਕਲੱਬ ਵਿਖੇ ਸੋਗ ਸਭਾ ਕੀਤੀ ਗਈ ਅਤੇ ਮਿ੍ਤਕਾਂ ਦੀ ...

ਪੂਰੀ ਖ਼ਬਰ »

ਰੇਲ ਗੱਡੀ ਦੀ ਲਪੇਟ 'ਚ ਆਉਣ ਕਾਰਨ ਪ੍ਰਵਾਸੀ ਮਜ਼ਦੂਰ ਦੀ ਮੌਤ

ਡਮਟਾਲ, 20 ਅਕਤੂਬਰ (ਰਾਕੇਸ਼ ਕੁਮਾਰ)-ਕੰਦਰੋੜੀ ਰੇਲਵੇ ਪੁਲਿਸ ਚੌਕੀ ਅਧੀਨ ਆਉਂਦੇ ਕੰਦਰੋੜੀ ਦੇ ਕੋਲ ਪਠਾਨਕੋਟ-ਜਲੰਧਰ ਟਰੈਕ 'ਤੇ ਰੇਲ ਗੱਡੀ ਦੀ ਲਪੇਟ 'ਚ ਆਉਣ ਨਾਲ ਇਕ 22 ਸਾਲਾ ਪ੍ਰਵਾਸੀ ਮਜ਼ਦੂਰ ਦੀ ਮੌਤ ਹੋ ਜਾਣ ਦੀ ਖ਼ਬਰ ਪ੍ਰਾਪਤ ਹੋਈ ਹੈ | ਇਸ ਸਬੰਧੀ ਰੇਲਵੇ ਪੁਲਿਸ ...

ਪੂਰੀ ਖ਼ਬਰ »

ਇਕ ਨਜ਼ਰ ਏਧਰ ਵੀ...!
ਜ਼ਿਲ੍ਹਾ ਬਣਨ ਤੋਂ 8 ਸਾਲ ਬਾਅਦ ਵੀ ਪਠਾਨਕੋਟ ਵਾਸੀ ਕਈ ਸਹੂਲਤਾਂ ਤੋਂ ਵਾਂਝੇ

ਪਠਾਨਕੋਟ, 20 ਅਕਤੂਬਰ (ਸੰਧੂ)-ਪਠਾਨਕੋਟ ਜ਼ਿਲ੍ਹਾ ਬਣਨ ਤੋਂ ਬਾਅਦ ਪਠਾਨਕੋਟ ਦੀ ਜਨਤਾ ਨੇ ਸੋਚਿਆ ਸੀ ਕਿ ਹੁਣ ਸਾਰੇ ਕੰਮ ਪਠਾਨਕੋਟ ਵਿਚ ਹੀ ਹੋ ਜਾਇਆ ਕਰਨਗੇ ਪਰੰਤੂ ਪਠਾਨਕੋਟ ਨੂੰ ਜ਼ਿਲ੍ਹਾ ਬਣਾਏ ਜਾਣ ਦੇ 8 ਸਾਲ ਬਾਅਦ ਅਜੇ ਵੀ ਕਈ ਕੰਮ ਹਨ ਜਿਨ੍ਹਾਂ ਲਈ ਪਠਾਨਕੋਟ ਦੀ ...

ਪੂਰੀ ਖ਼ਬਰ »

ਕਠੂਆ ਜਬਰ ਜਨਾਹ ਤੇ ਕਤਲ ਕੇਸ 'ਚ ਅੱਜ 94ਵੇਂ ਗਵਾਹ ਦੀ ਹੋਈ ਗਵਾਹੀ

ਪਠਾਨਕੋਟ, 20 ਅਕਤੂਬਰ (ਵਿਸ਼ੇਸ਼ ਪ੍ਰਤੀਨਿਧ)-ਜ਼ਿਲ੍ਹਾ ਅਤੇ ਸੈਸ਼ਨ ਜੱਜ ਪਠਾਨਕੋਟ ਦੀ ਅਦਾਲਤ ਵਿਚ ਅੱਜ ਬਹੁਚਰਚਿਤ ਕਠੂਆ ਜਬਰ ਜਨਾਹ ਅਤੇ ਕਤਲ ਕੇਸ ਦੇ ਮਾਮਲੇ ਦੀ ਬੰਦ ਕਮਰੇ ਅਧੀਨ ਸੁਣਵਾਈ ਹੋਈ | ਇਸ ਦੌਰਾਨ ਇਸ ਮਾਮਲੇ ਦੇ ਸੱਤ ਦੋਸ਼ੀ ਤਕਰੀਬਨ 10:30 ਵਜੇ ਭਾਰੀ ...

ਪੂਰੀ ਖ਼ਬਰ »

ਸੇਵਾ ਮੁਕਤ ਵਰਕਮੈਨ ਇੰਪਲਾਈਜ਼ ਵੈੱਲਫ਼ੇਅਰ ਐਸੋਸੀਏਸ਼ਨ ਆਰ.ਐਸ.ਡੀ. ਦੀ ਮੀਟਿੰਗ

ਸ਼ਾਹਪੁਰ ਕੰਢੀ, 20 ਅਕਤੂਬਰ (ਰਣਜੀਤ ਸਿੰਘ)-ਸੇਵਾ ਮੁਕਤ ਵਰਕਮੈਨ ਇੰਪਲਾਈਜ਼ ਵੈੱਲਫ਼ੇਅਰ ਐਸੋਸੀਏਸ਼ਨ ਆਰ.ਐਸ.ਡੀ. ਦੀ ਵਿਸ਼ੇਸ਼ ਮੀਟਿੰਗ ਪ੍ਰਧਾਨ ਤੀਰਥ ਸਿੰਘ ਦੀ ਪ੍ਰਧਾਨਗੀ ਹੇਠ ਸ਼ਾਹਪੁਰ ਕੰਢੀ ਟਾਊਨਸ਼ਿਪ ਵਿਖੇ ਹੋਈ | ਜਿਸ ਵਿਚ ਚੇਅਰਮੈਨ ਟੀ.ਆਰ. ਸ਼ਰਮਾ ...

ਪੂਰੀ ਖ਼ਬਰ »

ਦੁਸਹਿਰਾ ਪ੍ਰਬੰਧਕਾਂ 'ਤੇ ਹੋਵੇ ਹੱਤਿਆ ਦਾ ਕੇਸ ਦਰਜ-ਸਵਰਨ ਸਲਾਰੀਆ

ਪਠਾਨਕੋਟ, 20 ਅਕਤੂਬਰ (ਚੌਹਾਨ)-ਅੰਮਿ੍ਤਸਰ ਵਿਖੇ ਦੁਸਹਿਰੇ ਦੇ ਮੇਲੇ ਦੌਰਾਨ ਰੇਲ ਗੱਡੀ ਦੀ ਲਪੇਟ 'ਚ ਆ ਕੇ ਮਰਨ ਵਾਲੇ ਲੋਕਾਂ ਨੰੂ ਲੋਕ ਸਭਾ ਹਲਕਾ ਇੰਚਾਰਜ ਤੇ ਭਾਜਪਾ ਰਾਸ਼ਟਰੀ ਕਾਰਜਕਾਰਨੀ ਦੇ ਮੈਂਬਰ ਠਾਕੁਰ ਸਵਰਣ ਸਿੰਘ ਸਲਾਰੀਆ ਨੇ ਸ਼ਰਧਾ ਦੇ ਫੁੱਲ ਭੇਟ ਕਰਦਿਆਂ ...

ਪੂਰੀ ਖ਼ਬਰ »

ਮਾਡਰਨ ਸੰਦੀਪਨੀ ਸਕੂਲ ਦੇ ਵਿਦਿਆਰਥੀਆਂ ਵਲੋਂ ਐਥਲੈਟਿਕਸ ਖੇਡਾਂ 'ਚ ਸ਼ਾਨਦਾਰ ਪ੍ਰਦਰਸ਼ਨ

ਪਠਾਨਕੋਟ, 20 ਅਕਤੂਬਰ (ਆਰ. ਸਿੰਘ)-ਮਾਡਰਨ ਸੰਦੀਪਨੀ ਸਕੂਲ ਮਾਮੂਨ ਪਠਾਨਕੋਟ ਦੇ ਵਿਦਿਆਰਥੀਆਂ ਨੇ ਦੂਜੀ ਪੰਜਾਬ ਕਰਾਟੇ ਚੈਂਪੀਅਨਸ਼ਿਪ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਦੇ ਪਿ੍ੰਸੀਪਲ ਨੀਰਜ ਮੋਹਨ ਪੁਰੀ ਨੇ ਦੱਸਿਆ ਕਿ ...

ਪੂਰੀ ਖ਼ਬਰ »

ਰੇਲ ਹਾਦਸੇ ਉਪਰੰਤ ਰੇਲਵੇ ਵਿਭਾਗ ਵਲੋਂ ਕਈਆਂ ਗੱਡੀਆਂ ਦੇ ਰੂਟ ਬਦਲੇ, ਕਈ ਰੱਦ

ਪਠਾਨਕੋਟ, 20 ਅਕਤੂਬਰ (ਆਰ. ਸਿੰਘ)-ਅੰਮਿ੍ਤਸਰ ਦੇ ਜੌੜਾ ਫਾਟਕ ਨੇੜੇ ਦੁਸਹਿਰੇ 'ਤੇ ਵਾਪਰੇ ਦਰਦਨਾਕ ਰੇਲ ਹਾਦਸਾ ਮਾਰੇ ਗਏ ਲੋਕਾਂ ਕਾਰਨ ਰੇਲਾਂ ਦੀ ਸੁਰੱਖਿਆ ਨੂੰ ਲੈ ਕੇ ਪਠਾਨਕੋਟ-ਅੰਮਿ੍ਤਸਰ ਰੇਲ ਸੇਵਾ ਬੰਦ ਰਹੀ | ਬੇਸ਼ੱਕ ਇਹ ਰੇਲ ਹਾਦਸਾ ਅੰਮਿ੍ਤਸਰ-ਜਲੰਧਰ ਰੇਲ ...

ਪੂਰੀ ਖ਼ਬਰ »

ਵਿਦਿਆਰਥੀਆਂ ਦਾ ਭਵਿੱਖ ਸੰਵਾਰਣ ਵਾਲੇ ਅਧਿਆਪਕਾਂ ਦਾ ਖ਼ੁਦ ਆਪਣਾ ਭਵਿੱਖ ਖ਼ਤਰੇ 'ਚ-ਬੂਆ ਸਿੰਘ

ਪਠਾਨਕੋਟ, 20 ਅਕਤੂਬਰ (ਆਰ. ਸਿੰਘ)-ਪੰਜਾਬ ਸਰਕਾਰ ਅਤੇ ਐਸ.ਐਸ.ਏ. ਰਮਸਾ ਅਧਿਆਪਕਾਂ ਨੂੰ ਰੈਗੂਲਰ ਕਰਕੇ ਉਨ੍ਹਾਂ ਨੂੰ ਜੋ 40 ਹਜ਼ਾਰ ਰੁਪਏ ਤੋਂ ਹੁਣ 15 ਹਜ਼ਾਰ ਰੁਪਏ ਪ੍ਰਤੀ ਮਹੀਨਾ ਤਨਖ਼ਾਹ ਦੇਣ ਦਾ ਫ਼ੈਸਲਾ ਲਿਆ ਗਿਆ ਹੈ, ਉਹ ਸਰਕਾਰ ਦਾ ਅਧਿਆਪਕ ਵਿਰੋਧੀ ਫ਼ੈਸਲਾ ਹੈ | ...

ਪੂਰੀ ਖ਼ਬਰ »

ਜ਼ਿਲ੍ਹਾ ਬਣਨ ਤੋਂ 8 ਸਾਲ ਬਾਅਦ ਵੀ ਪਠਾਨਕੋਟ ਵਾਸੀ ਕਈ ਸਹੂਲਤਾਂ ਤੋਂ ਵਾਂਝੇ

ਪਠਾਨਕੋਟ, 20 ਅਕਤੂਬਰ (ਸੰਧੂ)-ਪਠਾਨਕੋਟ ਜ਼ਿਲ੍ਹਾ ਬਣਨ ਤੋਂ ਬਾਅਦ ਪਠਾਨਕੋਟ ਦੀ ਜਨਤਾ ਨੇ ਸੋਚਿਆ ਸੀ ਕਿ ਹੁਣ ਸਾਰੇ ਕੰਮ ਪਠਾਨਕੋਟ ਵਿਚ ਹੀ ਹੋ ਜਾਇਆ ਕਰਨਗੇ ਪਰੰਤੂ ਪਠਾਨਕੋਟ ਨੂੰ ਜ਼ਿਲ੍ਹਾ ਬਣਾਏ ਜਾਣ ਦੇ 8 ਸਾਲ ਬਾਅਦ ਅਜੇ ਵੀ ਕਈ ਕੰਮ ਹਨ ਜਿਨ੍ਹਾਂ ਲਈ ਪਠਾਨਕੋਟ ਦੀ ...

ਪੂਰੀ ਖ਼ਬਰ »

ਆਦਰਸ਼ ਭਾਰਤੀ ਸਕੂਲ ਵਿਖੇ ਕਰਵਾਏ ਸੁਲੇਖ ਮੁਕਾਬਲੇ

ਪਠਾਨਕੋਟ, 20 ਅਕਤੂਬਰ (ਸੰਧੂ)-ਆਦਰਸ਼ ਭਾਰਤੀ ਸਕੂਲ ਵਿਖੇ ਸਕੂਲ ਦੇ ਪਿ੍ੰਸੀਪਲ ਵਿਜੇ ਸ਼ਰਮਾ ਦੀ ਪ੍ਰਧਾਨਗੀ ਹੇਠ ਦਸਹਿਰੇ ਦੇ ਤਿਉਹਾਰ ਸਬੰਧੀ ਸੁਲੇਖ ਮੁਕਾਬਲੇ ਕਰਵਾਏ ਗਏ | ਸਮਾਗਮ ਵਿਚ ਸਕੂਲ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਡਾ. ਐੱਚ.ਕੇ ਮਹਾਜਨ ਵਿਸ਼ੇਸ਼ ਤੌਰ ਤੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX