ਤਾਜਾ ਖ਼ਬਰਾਂ


ਸੰਤ ਬਾਬਾ ਪਾਲਾ ਸਿੰਘ ਮਹੇਰਨਾਂ ਕਲਾਂ ਵਾਲਿਆਂ ਨੂੰ ਭਾਵ ਭਿੰਨੀਆ ਸ਼ਰਧਾਂਜਲੀਆਂ
. . .  37 minutes ago
ਲੋਹਟਬੱਦੀ, 23 ਜਨਵਰੀ (ਕੁਲਵਿੰਦਰ ਸਿੰਘ ਡਾਂਗੋ)- ਸੰਤ ਬਾਬਾ ਅਤਰ ਸਿੰਘ ਮਸਤੂਆਣਾ ਸਾਹਿਬ ਵਾਲਿਆਂ ਦੇ ਅਸਥਾਨ ਗੁਰਦੁਆਰਾ ਸੰਤਪੁਰਾ ਸਾਹਿਬ ਪਿੰਡ ਮਹੇਰਨਾਂ ਕਲਾਂ ਦੇ ਸੰਚਾਲਕ ਸੰਤ ਬਾਬਾ ਪਾਲਾ ਸਿੰਘ ...
ਬੇਕਾਬੂ ਟੈਂਪੂ ਪਲਟਣ ਨਾਲ ਇਕ ਔਰਤ ਦੀ ਮੌਤ, 4 ਜ਼ਖ਼ਮੀ
. . .  about 1 hour ago
ਤਰਨ ਤਾਰਨ/ਝਬਾਲ, 23 ਜਨਵਰੀ (ਹਰਿੰਦਰ ਸਿੰਘ, ਸੁਖਦੇਵ ਸਿੰਘ) -ਘੜਿਆਲਾਂ ਵਿਖੇ ਇਕ ਧਾਰਮਿਕ ਜਗ੍ਹਾ ਤੋਂ ਮੱਥਾ ਟੇਕ ਕੇ ਵਾਪਸ ਅੰਮ੍ਰਿਤਸਰ ਜਾ ਰਿਹਾ ਟੈਂਪੂ ਪਿੰਡ ਛਿਛਰੇਵਾਲ ਦੇ ਨਜ਼ਦੀਕ ਬੇਕਾਬੂ ਹੋ ਕੇ ...
ਅਣਪਛਾਤੇ ਵਿਅਕਤੀਆਂ ਨੇ ਅੰਨ੍ਹੇਵਾਹ ਚਲਾਈਆਂ ਗੋਲੀਆਂ
. . .  about 1 hour ago
ਲੁਧਿਆਣਾ ,23 ਜਨਵਰੀ {ਪਰਮਿੰਦਰ ਸਿੰਘ ਅਹੂਜਾ}- ਸਥਾਨਕ ਜਵਾਹਰ ਨਗਰ ਵਿਚ ਅੱਜ ਰਾਤ ਕੁੱਝ ਅਣਪਛਾਤੇ ਵਿਅਕਤੀਆਂ ਵੱਲੋਂ ਅੰਨ੍ਹੇਵਾਹ ਚਲਾਈਆਂ ਗੋਲੀਆਂ ਵਿਚ ਇੱਕ ਨੌਜਵਾਨ ਜ਼ਖ਼ਮੀ ਹੋ ਗਿਆ ...
ਚੇਨਈ ਏਅਰਪੋਰਟ ਤੋਂ 2.75 ਕਿੱਲੋ ਸੋਨਾ ਜ਼ਬਤ
. . .  about 3 hours ago
ਸੋਨੀਆ ਤੇ ਪ੍ਰਿਅੰਕਾ ਵੱਲੋਂ ਸੜਕ ਹਾਦਸੇ 'ਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨਾਲ ਮੁਲਾਕਾਤ
. . .  about 3 hours ago
ਅਮੇਠੀ, 23 ਜਨਵਰੀ - ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਤੇ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਨੇ ਸੋਮਵਾਰ ਰਾਤ ਭਰੇਥਾ ਵਿਖੇ ਸੜਕ ਹਾਦਸੇ 'ਚ ਮਾਰੇ ਗਏ ਕਲਪਨਾਥ ਕਸ਼ਯਪ ਅਤੇ ਮੋਨੂੰ ਯਾਦਵ ਦੇ ਪਰਿਵਾਰਕ ਮੈਂਬਰਾਂ ...
ਜੇ.ਐਨ.ਯੂ ਵਿਦਿਆਰਥੀ ਸੰਘ ਦੀ ਪਟੀਸ਼ਨ 'ਤੇ ਦਿੱਲੀ ਹਾਈਕੋਰਟ 'ਚ ਸੁਣਵਾਈ ਕੱਲ੍ਹ
. . .  about 4 hours ago
ਨਵੀਂ ਦਿੱਲੀ, 23 ਜਨਵਰੀ - ਦਿੱਲੀ ਹਾਈਕੋਰਟ ਵੱਲੋਂ ਕੱਲ੍ਹ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਸੰਘ ਦੁਆਰਾ ਇੰਟਰ ਹੋਸਟਲ ਐਡਮਨਿਸਟ੍ਰੇਸ਼ਨ ਦੇ ਹੋਸਟ ਮੈਨੂਅਲ 'ਚ ਸੋਧ ਕਰਨ ਦੇ ਫ਼ੈਸਲੇ...
ਦਰਦਨਾਕ ਸੜਕ ਹਾਦਸੇ 'ਚ 6 ਮੌਤਾਂ
. . .  about 4 hours ago
ਭੋਪਾਲ, 23 ਜਨਵਰੀ - ਮੱਧ ਪ੍ਰਦੇਸ਼ ਦੇ ਭਿੰਡ ਵਿਖੇ ਨੈਸ਼ਨਲ ਹਾਈਵੇ 'ਤੇ ਹੋਏ ਦਰਦਨਾਕ ਸੜਕ ਹਾਦਸੇ ਵਿਚ 6 ਜਣਿਆਂ ਦੀ ਮੌਤ ਹੋ ਗਈ। ਮਰਨ ਵਾਲਿਆਂ 'ਚ 3 ਔਰਤਾਂ ਤੇ ਇੱਕ ਬੱਚਾ ਸ਼ਾਮਲ...
ਫ਼ਿਲਮੀ ਅਦਾਕਾਰਾ ਨੰਦਿਤਾ ਦਾਸ ਵੀ ਬੋਲੀ ਨਾਗਰਿਕਤਾ ਸੋਧ ਕਾਨੂੰਨ ਦੇ ਖ਼ਿਲਾਫ਼
. . .  about 4 hours ago
ਜੈਪੁਰ, 23 ਜਨਵਰੀ - ਫ਼ਿਲਮੀ ਅਦਾਕਾਰਾ ਨੰਦਿਤਾ ਦਾਸ ਨੇ ਨਾਗਰਿਕਤਾ ਸੋਧ ਕਾਨੂੰਨ ਉੱਪਰ ਬੋਲਦਿਆਂ ਕਿਹਾ ਕਿ ਚਾਰ ਪੀੜੀਆਂ ਤੋਂ ਜੋ ਇੱਥੇ ਰਹਿ ਰਹੇ ਹਨ, ਉਨ੍ਹਾਂ ਨੂੰ ਦੱਸਿਆ ਜਾ ਰਿਹਾ ਹੈ ਕਿ ਇਹ...
ਦੇਸ਼ ਦੇ ਮੱਥੇ 'ਤੇ ਕਲੰਕ ਹੈ ਨਾਗਰਿਕਤਾ ਸੋਧ ਕਾਨੂੰਨ - ਬਰਿੰਦਰ ਢਿੱਲੋਂ
. . .  about 5 hours ago
ਬੰਗਾ, 23 ਜਨਵਰੀ ( ਜਸਬੀਰ ਸਿੰਘ ਨੂਰਪੁਰ ) - ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਨੇ ਖਟਕੜ ਕਲਾਂ ਵਿਖੇ ਪੰਜਾਬ ਯੂਥ ਕਾਂਗਰਸ ਦੀ ਰੈਲੀ ਨੂੰ ਸੰਬੋਧਨ ਕਰਦਿਆਂ ਆਖਿਆ ਕਿ ਨਾਗਰਿਕਤਾ ਸੋਧ ਕਾਨੂੰਨ ਦੇਸ਼ ਦੇ ਮੱਥੇ 'ਤੇ ਕਲੰਕ ਹੈ, ਜਿਸ ਦਾ ਯੂਥ...
10 ਸਾਲਾ ਬੱਚੀ ਦੇ ਨਸ਼ੀਲਾ ਟੀਕਾ ਲਗਾ ਕੇ ਸਰੀਰਕ ਸ਼ੋਸ਼ਣ ਕਰਨ ਵਾਲੇ ਨੂੰ 20 ਸਾਲ ਦੀ ਕੈਦ
. . .  about 5 hours ago
ਹੁਸ਼ਿਆਰਪੁਰ, 23 ਜਨਵਰੀ (ਬਲਜਿੰਦਰਪਾਲ ਸਿੰਘ) - ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਨੀਲਮ ਅਰੋੜਾ ਦੀ ਅਦਾਲਤ ਨੇ ਸਕੂਲ ਜਾ ਰਹੀ 10 ਸਾਲਾ ਬੱਚੀ ਨੂੰ ਰਸਤੇ 'ਚ ਰੋਕ ਕੇ ਉਸ ਦੇ ਨਸ਼ੀਲੇ ਪ੍ਰਭਾਵ ਵਾਲਾ ਟੀਕਾ ਲਗਾਉਣ ਤੋਂ ਬਾਅਦ ਉਸ ਦਾ ਸਰੀਰਕ ਸ਼ੋਸ਼ਣ ਕਰਨ ਵਾਲੇ...
ਡੀ.ਐਸ.ਪੀ. ਦਵਿੰਦਰ ਸਿੰਘ ਨੂੰ 15 ਦਿਨ ਦੇ ਐਨ.ਆਈ.ਏ. ਰਿਮਾਂਡ 'ਤੇ ਭੇਜਿਆ ਗਿਆ
. . .  about 6 hours ago
ਜੰਮੂ, 23 ਜਨਵਰੀ - ਡੀ.ਐਸ.ਪੀ. ਦਵਿੰਦਰ ਸਿੰਘ ਤੇ 3 ਹੋਰਾਂ ਨੂੰ ਅੱਜ ਐਨ.ਆਈ.ਏ. ਕੋਰਟ ਜੰਮੂ ਵਿਚ ਪੇਸ਼ ਕੀਤਾ ਗਿਆ। ਡੀ.ਐਸ.ਪੀ. ਦਵਿੰਦਰ ਸਿੰਘ ਨੂੰ ਤਿੰਨ ਅੱਤਵਾਦੀਆਂ ਨਾਲ ਕਾਬੂ ਕੀਤਾ ਗਿਆ ਸੀ। ਉਥੇ ਹੀ, ਡੀ.ਐਸ.ਪੀ. ਦਵਿੰਦਰ ਸਿੰਘ ਤੇ 3 ਹੋਰਾਂ ਨੂੰ...
ਵਿਰਾਸਤੀ ਮਾਰਗ 'ਤੇ ਬਣੇ ਬੁੱਤਾਂ ਬਾਰੇ ਬਣਾਈ ਗਈ ਕਮੇਟੀ ਨੇ ਕੀਤੀ ਅਹਿਮ ਮੀਟਿੰਗ
. . .  about 6 hours ago
ਅੰਮ੍ਰਿਤਸਰ, 23 ਜਨਵਰੀ (ਜਸਵੰਤ ਸਿੰਘ ਜੱਸ) - ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਆਦੇਸ਼ 'ਤੇ ਵਿਰਾਸਤੀ ਮਾਰਗ 'ਤੇ ਬਣੇ ਬੁੱਤਾਂ ਬਾਰੇ ਬਣਾਈ ਗਈ ਤਿੰਨ ਮੈਂਬਰੀ ਕਮੇਟੀ ਵੱਲੋਂ ਅੱਜ ਮੀਟਿੰਗ ਕੀਤੀ ਗਈ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ...
ਕਪਿਲ ਸ਼ਰਮਾ ਦੁਬਈ 'ਚ ਖ਼ੁਸ਼ੀ ਭਰੇ ਅੰਦਾਜ਼ 'ਚ ਆਏ ਨਜ਼ਰ
. . .  about 6 hours ago
ਜਲੰਧਰ, 23 ਜਨਵਰੀ - ਕਾਮੇਡੀ ਕਿੰਗ ਕਪਿਲ ਸ਼ਰਮਾ, ਭਾਰਤੀ ਸਿੰਘ ਆਪਣੇ ਸਾਥੀਆਂ ਸਮੇਤ ਇਕ ਸ਼ੋਅ ਲਈ ਦੁਬਈ ਪੁੱਜੇ। ਇਸ ਮੌਕੇ ਪੂਰੀ ਟੀਮ ਖ਼ੁਸ਼ੀ ਭਰੇ ਅੰਦਾਜ਼ ਵਿਚ ਨਜ਼ਰ...
ਯੂਨੀਵਰਸਿਟੀ ਦੀਆਂ ਕੰਟੀਨਾਂ 'ਚ ਵੱਧ ਕੀਮਤਾਂ 'ਤੇ ਵਿਦਿਆਰਥੀਆਂ ਵਲੋਂ ਸੰਘਰਸ਼ ਜਾਰੀ
. . .  about 6 hours ago
ਪਟਿਆਲਾ, 23 ਜਨਵਰੀ (ਅਮਨਦੀਪ ਸਿੰਘ) - ਪੰਜਾਬੀ ਯੂਨੀਵਰਸਿਟੀ ਦੇ ਵਿਚ ਕੱਲ੍ਹ ਤੋਂ ਚਲ ਰਿਹਾ ਵਿਦਿਆਰਥੀਆਂ ਦਾ ਸੰਘਰਸ਼ ਜਾਰੀ ਹੈ ਵਿਦਿਆਰਥੀ ਇਸ ਮੰਗ 'ਤੇ ਅੜੇ ਹੋਏ ਹਨ ਕਿ ਯੂਨੀਵਰਸਿਟੀ ਦੀਆਂ ਸਾਰੀਆਂ ਕੰਟੀਨਾਂ 'ਤੇ ਰੇਟ/ਲਿਸਟ ਲਗਾਈ ਜਾਵੇ। ਵੱਧ ਰੇਟ ਲੈਣੇ ਬੰਦ...
ਢੱਡਰੀਆਂ ਵਾਲਾ ਅਤੇ ਸਾਥੀ ਵਿਕਰਮ ਸਿੰਘ ਖ਼ਿਲਾਫ਼ ਪੁਲੀਸ ਨੂੰ ਸ਼ਿਕਾਇਤ
. . .  about 6 hours ago
ਅੰਮ੍ਰਿਤਸਰ 23 ਜਨਵਰੀ (ਅ.ਬ) - ਵਿਵਾਦਿਤ ਪ੍ਰਚਾਰਕ ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਅਤੇ ਇਸ ਦੇ ਜਥੇਦਾਰ ਪ੍ਰਤੀ ਕੀਤੀਆਂ ਗਈਆਂ ਗਲਤ ਟਿੱਪਣੀਆਂ ਦਾ ਮਾਮਲਾ ਕਾਨੂੰਨੀ ਰੁਖ ਅਖ਼ਤਿਆਰ ਕਰਨ ਜਾ ਰਿਹਾ ਹੈ। ਭਾਈ ਢੱਡਰੀਆਂ...
ਬਹਿਬਲ ਕਲਾਂ ਗੋਲੀਕਾਂਡ ਦੇ ਮੁੱਖ ਗਵਾਹ ਮ੍ਰਿਤਕ ਸੁਰਜੀਤ ਸਿੰਘ ਦੇ ਘਰ ਪਹੁੰਚੇ ਸੁਖਬੀਰ ਬਾਦਲ
. . .  about 6 hours ago
ਐਸ.ਵਾਈ.ਐਲ. 'ਤੇ ਸਰਬ ਦਲ ਬੈਠਕ ਇਤਿਹਾਸਕ - ਚੰਦੂਮਾਜਰਾ
. . .  about 7 hours ago
ਗਣਤੰਤਰ ਦਿਵਸ ਮੌਕੇ ਕਮਿਸ਼ਨਰੇਟ ਜਲੰਧਰ ਦੀ ਹੱਦ ਅੰਦਰ ਨਹੀਂ ਉਡਾਏ ਜਾ ਸਕਣਗੇ ਡਰੋਨ
. . .  about 7 hours ago
ਪਤਨੀ 'ਤੇ ਗੋਲੀ ਚਲਾਉਣ ਦੇ ਮਾਮਲੇ ਵਿਚ ਡੀ.ਐਸ.ਪੀ ਅਤੁਲ ਸੋਨੀ ਦੀ ਜ਼ਮਾਨਤ ਦੀ ਅਰਜ਼ੀ ਖ਼ਾਰਜ
. . .  about 7 hours ago
ਗਣਤੰਤਰ ਦਿਵਸ ਦੀ ਪਰੇਡ ਤੋਂ ਪਹਿਲਾ ਫੁੱਲ ਡਰੈੱਸ ਰੀਹਰਸਲ
. . .  about 7 hours ago
ਪਾਕਿ ਅਦਾਲਤ ਨੇ 15 ਸਾਲਾ ਹਿੰਦੂ ਲੜਕੀ ਨੂੰ ਮਹਿਲਾ ਸੁਰੱਖਿਆ ਕੇਂਦਰ ਭੇਜਿਆ, ਜਬਰਦਸਤੀ ਨਿਕਾਹ ਲਈ ਕੀਤਾ ਗਿਆ ਸੀ ਅਗਵਾ
. . .  about 7 hours ago
ਆਨ ਡਿਊਟੀ ਸਾਹਿਤਕ ਸਮਾਗਮਾਂ ਵਿਚ ਹਿੱਸਾ ਲੈ ਸਕਣਗੇ ਅਧਿਆਪਕ -ਕ੍ਰਿਸ਼ਨ ਕੁਮਾਰ
. . .  about 8 hours ago
ਰਾਜਸਥਾਨ ਤੋਂ ਪਾਣੀ ਦੇ ਪੈਸੇ ਨਹੀਂ ਲਏ ਜਾ ਸਕਦੇ - ਮੁੱਖ ਮੰਤਰੀ ਕੈਪਟਨ
. . .  about 8 hours ago
ਅਜਿਹਾ ਕਿਹੜਾ ਪਾਕਿਸਤਾਨੀ ਕ੍ਰਿਕਟਰ ਜੋ ਭਾਰਤੀ ਟੀਮ ਦੀ ਪ੍ਰਸੰਸਾ ਨਾ ਕਰਦਾ ਹੋਵੇ - ਸ਼ੋਇਬ ਅਖ਼ਤਰ
. . .  about 8 hours ago
ਬਠਿੰਡਾ ਜੇਲ੍ਹ ਵਿਚੋਂ ਮੋਬਾਈਲ ਫ਼ੋਨ ਮਿਲਣੇ ਲਗਾਤਾਰ ਜਾਰੀ
. . .  about 9 hours ago
ਲੁਧਿਆਣਾ 'ਚ 10 ਕਰੋੜ ਦੀ ਹੈਰੋਇਨ ਬਰਾਮਦ, 4 ਨੌਜਵਾਨ ਕਾਬੂ
. . .  about 9 hours ago
ਅਸਮ 'ਚ 644 ਅੱਤਵਾਦੀਆਂ ਵੱਲੋਂ ਆਤਮ ਸਮਰਪਣ
. . .  about 10 hours ago
ਅਕਾਲੀ ਦਲ ਸੁਤੰਤਰ 26 ਜਨਵਰੀ ਨੂੰ ਕਰੇਗਾ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ
. . .  about 10 hours ago
ਸੁਭਾਸ਼ ਚੰਦਰ ਬੋਸ ਦਾ 124ਵਾਂ ਜਨਮ ਦਿਨ ਮਨਾਇਆ
. . .  about 11 hours ago
ਰਵੀਨਾ ਟੰਡਨ ਅਤੇ ਫਰਾਹ ਖਾਨ ਨੂੰ ਹਾਈ ਕੋਰਟ ਵੱਲੋਂ ਰਾਹਤ
. . .  about 11 hours ago
ਬੈਂਸ ਭਰਾਵਾਂ ਨੂੰ ਨਹੀਂ ਮਿਲਿਆ ਸਰਬ ਪਾਰਟੀ ਮੀਟਿੰਗ ਦਾ ਸੱਦਾ
. . .  about 10 hours ago
ਨਿਰਭੈਆ ਦੇ ਦੋਸ਼ੀਆਂ ਤੋਂ ਜੇਲ੍ਹ ਪ੍ਰਸ਼ਾਸਨ ਨੇ ਪੁੱਛੀ ਅੰਤਿਮ ਇੱਛਾ
. . .  about 11 hours ago
ਆਮ ਆਦਮੀ ਪਾਰਟੀ ਵੱਲੋਂ ਨਗਰ ਕੌਂਸਲ ਨਾਭਾ ਦੇ ਖਿਲਾਫ ਦਿੱਤਾ ਗਿਆ ਰੋਸ ਧਰਨਾ
. . .  about 11 hours ago
ਪਟਿਆਲਾ 'ਚ ਆਪਣੀਆਂ ਮੰਗਾਂ ਨੂੰ ਲੈ ਕੇ 8 ਲੋਕ ਪਾਣੀ ਵਾਲੀ ਟੈਂਕੀ 'ਤੇ ਚੜ੍ਹੇ
. . .  about 11 hours ago
ਪਰਿਵਾਰ ਦੇ ਤਿੰਨ ਜੀਆਂ ਦਾ ਕਤਲ ਕਰਨ ਮਗਰੋਂ ਪਤੀ ਵਲੋਂ ਖੁਦਕੁਸ਼ੀ ਦੀ ਕੋਸ਼ਿਸ਼
. . .  about 9 hours ago
ਸਵਾਈਨ ਫਲੂ ਨੂੰ ਲੈ ਕੇ ਸਿਹਤ ਵਿਭਾਗ ਹੋਇਆ ਚੌਕਸ
. . .  about 12 hours ago
ਕੰਗਨਾ ਰਾਣੌਤ ਨੇ ਉੱਘੀ ਵਕੀਲ 'ਤੇ ਕੀਤੀ ਵਿਵਾਦਗ੍ਰਸਤ ਟਿੱਪਣੀ
. . .  about 12 hours ago
ਅਜਿਹੀ ਸਜ਼ਾ ਦੇਵਾਂਗਾ ਕਿ ਆਉਣ ਵਾਲੀਆਂ ਪੀੜੀਆਂ ਯਾਦ ਰੱਖਣਗੀਆਂ - ਯੋਗੀ
. . .  about 12 hours ago
ਨਿੱਜੀ ਕੰਪਨੀ ਦੀ ਬੱਸ ਨਾਲ ਟਕਰਾ ਕੇ ਪਲਟੀ ਸਕੂਲ ਦੀ ਬੱਸ, 6 ਬੱਚੇ ਜ਼ਖਮੀ
. . .  about 13 hours ago
ਕੋਲਕਾਤਾ : ਭਾਜਪਾ ਦੇ ਸੰਸਦ ਮੈਂਬਰ ਸਵਪਨ ਦਾਸਗੁਪਤਾ ਦੇ ਖ਼ਿਲਾਫ਼ ਲੋਕਾਂ ਨੇ ਕੀਤਾ ਪ੍ਰਦਰਸ਼ਨ
. . .  about 14 hours ago
ਮਾਓਵਾਦੀਆਂ ਨੇ ਸੜਕ ਨਿਰਮਾਣ ਦੇ ਕੰਮ 'ਚ ਲੱਗੇ ਵਾਹਨਾਂ ਨੂੰ ਕੀਤਾ ਅੱਗ ਹਵਾਲੇ
. . .  about 14 hours ago
ਇੰਫਾਲ ਦੇ ਨਾਗਮਪਾਲ ਰਿਮਜ਼ ਰੋਡ 'ਤੇ ਹੋਇਆ ਧਮਾਕਾ
. . .  about 15 hours ago
ਅੱਜ ਦਾ ਵਿਚਾਰ
. . .  about 15 hours ago
ਦੋ ਮੋਟਰਸਾਈਕਲ ਦੀ ਆਹਮਣੇ ਸਾਹਮਣੇ ਟੱਕਰ 'ਚਂ ਇੱਕ ਦੀ ਮੌਤ
. . .  37 minutes ago
ਪਨ ਬੱਸ ਖੜ੍ਹੇ ਟਰਾਲੇ ਨਾਲ ਟਕਰਾਈ ,15 ਜ਼ਖ਼ਮੀ
. . .  42 minutes ago
ਚੋਰੀ ਕੀਤੀਆਂ 15 ਲਗਜ਼ਰੀ ਗੱਡੀਆਂ ਸਮੇਤ ਇਕ ਵਿਅਕਤੀ ਕਾਬੂ, 6 ਫ਼ਰਾਰ
. . .  1 day ago
ਰੇਲ ਗੱਡੀ ਅੱਗੇ ਲੇਟ ਕੇ ਬਜ਼ੁਰਗ ਨੇ ਕੀਤੀ ਖ਼ੁਦਕੁਸ਼ੀ
. . .  1 day ago
15 ਸਾਲ ਪੁਰਾਣੇ 3 ਪਹੀਆ ਵਾਹਨ ਬਦਲੇ ਜਾਣਗੇ ਇਲੈਕਟ੍ਰਿਕ/ਸੀ.ਐਨ.ਜੀ 3 ਪਹੀਆ ਵਾਹਨਾਂ 'ਚ - ਪੰਨੂ
. . .  1 day ago
ਤਿੰਨ ਜਣਿਆਂ ਸਮੇਤ ਰਾਜਸਥਾਨ ਫੀਡਰ (ਨਹਿਰ) 'ਚ ਡਿੱਗੀ ਕਾਰ
. . .  1 day ago
ਬੀ.ਡੀ.ਪੀ.ਓ ਮੋਰਿੰਡਾ 10000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 5 ਕੱਤਕ ਸੰਮਤ 550

ਤਰਨਤਾਰਨ

ਏ. ਐੱਸ. ਆਈ. ਦੀ ਤੇਜ਼ ਰਫ਼ਤਾਰ ਕਾਰ ਨੇ ਮੋਟਰਸਾਈਕਲ ਸਵਾਰ ਨੌਜਵਾਨ ਨੂੰ ਮਾਰੀ ਟੱਕਰ

ਸ਼ਾਹਬਾਜ਼ਪੁਰ, 20 ਅਕਤੂਬਰ (ਪਰਦੀਪ ਬੇਗੇਪੁਰ)-ਦਿਆਲਪੁਰ ਤੋਂ ਤਰਨ ਤਾਰਨ ਸੜਕ 'ਤੇ ਪਿੰਡ ਸੂਰਵਿੰਡ ਨੇੜੇ ਚੌਾਕ 'ਤੇ ਪੰਜਾਬ ਪੁਲਿਸ ਦੇ ਏ ਐਸ ਆਈ ਦੀ ਤੇਜ਼ ਰਫ਼ਤਾਰ ਕਾਰ ਨੇ ਸੜਕ ਪਾਰ ਕਰ ਰਹੇ ਮੋਟਰਸਾਈਕਲ ਸਵਾਰ ਨੌਜਵਾਨ ਨੂੰ ਜ਼ਬਰਦਸਤ ਟੱਕਰ ਮਾਰ ਦਿੱਤੀ, ਜਿਸ ਨਾਲ ਨੌਜਵਾਨ ਗੰਭੀਰ ਰੂਪ ਵਿੱਚ ਜਖ਼ਮੀ ਹੋ ਗਿਆ | ਜਾਣਕਾਰੀ ਅਨੁਸਾਰ ਮਨਿੰਦਰ ਸਿੰਘ ਪੁੱਤਰ ਸਤਨਾਮ ਸਿੰਘ ਕੌਮ ਖੱਤਰੀ ਵਾਸੀ ਸੁਰਸਿੰਘ ਮਨਿਹਾਲਾ ਜੈ ਸਿੰਘ ਵਿਖੇ ਵੈਟਨਰੀ ਡਾਕਟਰ ਦੀ ਸਿੱਖਿਆ ਲੈ ਰਿਹਾ ਹੈ ਤੇ ਉਹ ਹਰ ਰੋਜ਼ ਦੀ ਤਰਾਂ ਸੁਰਸਿੰਘ ਤੋਂ ਮਨਿਹਾਲਾ ਜੈ ਸਿੰਘ ਵਾਇਆ ਬੂੜਚੰਦ ਤੋਂ ਪੱਟੀ ਰੋਡ (ਨਵੀਂ ਬਣੀ ਸੜਕ) ਜਾ ਰਿਹਾ ਸੀ, ਜਦ ਉਹ ਸੂਰਵਿੰਡ ਭੱਠੇ ਨੇੜਲਾ ਚੌਾਕ ਪਾਰ ਕਰਨ ਲੱਗਾ ਤਾਂ ਦਿਆਲਪੁਰ ਪਾਸੇ ਤੋਂ ਤੇਜ਼ ਰਫ਼ਤਾਰ ਆ ਰਹੀ ਫੀਗੋ ਕਾਰ ਨੰਬਰ ਪੀ ਬੀ 05 ਏ ਜੇ 3456 ਜਿਸ ਨੂੰ ਏ. ਐਸ. ਆਈ. ਚਰਨਜੀਤ ਸਿੰਘ ਚਲਾ ਰਿਹਾ ਸੀ ਨੇ ਜ਼ਬਰਦਸਤ ਟੱਕਰ ਮਾਰ ਦਿੱਤੀ, ਟੱਕਰ ਇੰਨੀ ਜ਼ਬਰਦਸਤ ਸੀ ਕਿ ਕਾਰ ਮੋਟਰਸਾਈਕਲ ਨੂੰ 50 ਫੁੱਟ ਤੱਕ ਘਸੀਟਦੀ ਹੋਈ ਦੂਰ ਲੈ ਗਈ | ਇਸ ਨਾਲ ਨੌਜਵਾਨ ਦੇ ਸਿਰ ਤੋਂ ਇਲਾਵਾ ਹੋਰ ਗੰਭੀਰ ਸੱਟਾ ਵੱਜੀਆਂ | ਜਖ਼ਮੀ ਨੌਜਵਾਨ ਨੂੰ ਭਿੱਖੀਵਿੰਡ ਦੇ ਪ੍ਰਾਈਵੇਟ ਹਸਪਤਾਲ ਭਰਤੀ ਕਰਵਾਇਆ ਗਿਆ ਹੈ ਜਿੱਥੋਂ ਉਸਨੂੰ ਅਮਿ੍ੰਤਸਰ ਰੈਫਰ ਕਰ ਦਿੱਤਾ ਗਿਆ ਹੈ |

ਬੱਚਿਆਂ ਵਿਚ ਅਨੀਮੀਆ ਬਿਮਾਰੀ ਹੋਣਾ ਚਿੰਤਾਜਨਕ- ਡਾ. ਸੁਪਿ੍ਯਾ

ਤਰਨ ਤਾਰਨ, 20 ਅਕਤੂਬਰ (ਹਰਿੰਦਰ ਸਿੰਘ)-1 ਸਾਲ ਤੋਂ 5 ਸਾਲ ਦੀ ਉਮਰ ਦੇ ਬੱਚਿਆਂ ਵਿਚ ਅਨੀਮੀਆ ਦੀ ਬਿਮਾਰੀ (ਖੂਨ ਦੀ ਕਮੀ) ਹੋਣਾ ਚਿੰਤਾਜਨਕ ਹੈ | ਇਹ ਜਾਣਕਾਰੀ ਬੱਚਿਆਂ ਦੇ ਸਪੈਸਲਿਸਟ ਡਾਕਟਰ ਸੁਪਿ੍ਯਾ ਨੇ ਡਾ.ਰੰਧਾਵਾ ਕਲੀਨਿਕ, ਸਾਹਮਣੇ ਸਿਵਲ ਹਸਪਤਾਲ ਤਰਨਤਾਰਨ ਵਿਖੇ ...

ਪੂਰੀ ਖ਼ਬਰ »

ਸਿਟੀਜ਼ਨ ਕੌਾਸਲ ਨੇ ਅੰਮਿ੍ਤਸਰ ਰੇਲ ਹਾਦਸੇ'ਤੇ ਪ੍ਰਗਟਾਇਆ ਦੁੱਖ

ਤਰਨ ਤਾਰਨ, 20 ਅਕਤੂਬਰ (ਗੁਰਪ੍ਰੀਤ ਸਿੰਘ ਕੱਦਗਿੱਲ)-ਸਿਟੀਜ਼ਨ ਕੌਾਸਲ ਤਰਨ ਤਾਰਨ ਦੀ ਇਕ ਵਿਸ਼ੇਸ਼ ਸ਼ੋਕ ਸਭਾ ਸੁਖਵੰਤ ਸਿੰਘ ਧਾਂਮੀ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ 'ਚ ਅੰਮਿ੍ਤਸਰ ਰੇਲ ਹਾਦਸੇ ਦੇ ਪੀੜਤ ਪਰਿਵਾਰਾਂ ਨਾਲ ਗਹਿਰਾ ਦੁੱਖ 'ਤੇ ਹਮਦਰਦੀ ਦਾ ਪ੍ਰਗਟਾਵਾ ...

ਪੂਰੀ ਖ਼ਬਰ »

ਚੋਰੀ ਦੇ 6 ਮੋਟਰਸਾਈਕਲਾਂ ਸਮੇਤ ਇਕ ਵਿਅਕਤੀ ਕਾਬੂ

ਪੱਟੀ, 20 ਅਕਤੂਬਰ (ਕੁਲਵਿੰਦਰਪਾਲ ਸਿੰਘ ਕਾਲੇਕੇ)-ਥਾਣਾ ਸਦਰ ਪੱਟੀ ਦੀ ਪੁਲਿਸ ਨੇ ਚੋਰੀ ਦੇ 6 ਮੋਟਰਸਾਈਕਲਾਂ ਸਮੇਤ ਇਕ ਵਿਅਕਤੀ ਨੂੰ ਗਿ੍ਫਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ | ਫੜੇ ਗਏ ਵਿਅਕਤੀ ਦੇ ਖਿਲਾਫ਼ ਪੁਲਿਸ ਨੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਐੱਸ.ਐੱਚ.ਓ. ...

ਪੂਰੀ ਖ਼ਬਰ »

ਨੌਜਵਾਨ ਨੇ ਫਾਹਾ ਲੈ ਕੇ ਕੀਤੀ ਆਤਮ ਹੱਤਿਆ

ਭਿੱਖੀਵਿੰਡ, 20 ਅਕਤੂਬਰ (ਬੌਬੀ)-ਭਿੱਖੀਵਿੰਡ ਪਿੰਡ ਦੇ ਇਕ ਨੌਜਵਾਨ ਨੇ ਬਹੋੜੂ ਨਹਿਰ 'ਤੇ ਪੁੱਲ 'ਤੇ ਰੱਸੀ ਨਾਲ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਤਰਸੇਮ ਸਿੰਘ ਵਾਸੀ ਭਿੱਖੀਵਿੰਡ ਨੇ ਦੱਸਿਆ ਕਿ ਮੇਰਾ ਨੌਜਵਾਨ ਲੜਕਾ ਹਰਪਾਲ ਸਿੰਘ ਜੋ ...

ਪੂਰੀ ਖ਼ਬਰ »

ਨਵੀਂ ਦਿੱਲੀ ਅਤੇ ਹੋਰ ਲੰਬੀ ਦੂਰੀ ਦੀਆਂ ਰੇਲ ਗੱਡੀਆਂ ਤਰਨ ਤਾਰਨ ਰਸਤਿਓਾ ਆਪਣੀਆਂ ਮੰਜ਼ਿਲਾਂ ਤੱਕ ਪੁੱਜੀਆਂ

ਤਰਨ ਤਾਰਨ, 20 ਅਕਤੂਬਰ (ਹਰਿੰਦਰ ਸਿੰਘ)-ਬੀਤੇ ਦਿਨੀਂ ਜੌੜਾ ਫਾਟਕ ਨੇੜੇ ਦੁਸਹਿਰੇ ਦੇ ਤਿਓਹਾਰ ਮੌਕੇ ਰਾਵਨ, ਕੁੰਭਕਰਨ ਤੇ ਮੇਘਨਾਥ ਦੇ ਪੁਤਲਿਆਂ ਨੂੰ ਅੱਗ ਲਗਾਉਣ ਨੂੰ ਦੇਖਦੇ 60 ਦੇ ਕਰੀਬ ਵਿਅਕਤੀਆਂ ਉਪਰ ਟ੍ਰੇਨ ਲੰਘਣ ਤੋਂ ਬਾਅਦ ਅੰਮਿ੍ਤਸਰ-ਬਿਆਸ ਰੇਲ ਲਾਈਨ ਪੂਰੀ ...

ਪੂਰੀ ਖ਼ਬਰ »

ਸਰਕਾਰਾਂ ਦੇ ਸਤਾਏ ਲੋਕ ਜਥੇਬੰਦ ਹੋਣ ਲੱਗੇ-ਸਭਰਾ

ਹਰੀਕੇ ਪੱਤਣ, 20 ਅਕਤੂਬਰ (ਸੰਜੀਵ ਕੁੰਦਰਾ)-ਫੁੱਲਾਂ ਵਾਲੀ ਵਸਤੀ (ਹਥਾੜ) ਵਿਖੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ (ਪੰਜਾਬ) ਦੀ 25 ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ | ਜਥੇਦਾਰ ਬੀਰਾ ਸਿੰਘ, ਪ੍ਰਕਾਸ਼ ਸਿੰਘ ਤੇ ਜੁਗਰਾਜ ਸਿੰਘ ਦੀ ਅਗਵਾਈ ਵਿਚ ਹੋਏ ਇਕੱਠ ਦੌਰਾਨ ਕਿਸਾਨ ...

ਪੂਰੀ ਖ਼ਬਰ »

ਇਤਿਹਾਸਕ ਨਗਰ ਖਡੂਰ ਸਾਹਿਬ ਨੂੰ ਜੀ.ਟੀ. ਰੋਡ ਨਾਲ ਜੋੜਨ ਵਾਲੀਆਂ ਦੋਵੇਂ ਮੁੱਖ ਸੜਕਾਂ ਦੀ ਹਾਲਤ ਹੋਈ ਬਦ ਤੋਂ ਬਦਤਰ

ਖਡੂਰ ਸਾਹਿਬ, 20 ਅਕਤੂਬਰ (ਪ੍ਰਤਾਪ ਸਿੰਘ ਵੈਰੋਵਾਲ)-ਅੱਠ ਗੁਰੂਆਂ ਦੀ ਚਰਨ ਛੋਹ ਧਰਤੀ ਇਤਿਹਾਸਕ ਨਗਰ ਖਡੂਰ ਸਾਹਿਬ ਨੂੰ ਜੀ.ਟੀ. ਰੋਡ ਨਾਲ ਜੋੜਨ ਵਾਲੀਆਂ ਦੋਵੇਂ ਮੁੱਖ ਸੜਕਾ ਦੀ ਹਾਲਤ ਇਸ ਕਦਰ ਖ਼ਰਾਬ ਹੋਈ ਹੈ ਕਿ ਇਨ੍ਹਾਂ ਸੜਕਾਂ 'ਤੇ ਇੰਨੇ ਵੱਡੇ ਟੋਏ ਪਏ ਹੋਏ ਹਨ, ...

ਪੂਰੀ ਖ਼ਬਰ »

ਦੰਦਾਂ ਦੇ ਪੰਦ੍ਹਰਵਾੜੇ ਦੇ ਸਮਾਪਤੀ ਮੌਕੇ ਸਿਵਲ ਸਰਜਨ ਨੇ ਬਜ਼ੁਰਗਾਂ ਨੂੰ ਵੰਡੇ ਮੁਫ਼ਤ ਦੰਦਾਂ ਦੇ ਸੈੱਟ

ਤਰਨ ਤਾਰਨ, 20 ਅਕਤੂਬਰ (ਹਰਿੰਦਰ ਸਿੰਘ)-ਪਿਛਲੇ 15 ਦਿਨਾਂ ਤੋਂ ਚੱਲ ਰਹੇ ਦੰਦਾਂ ਦੇ ਪੰਦਰਵਾੜੇ ਦੇ ਸਮਾਪਤੀ ਮੌਕੇ ਸਿਵਲ ਸਰਜਨ ਡਾ: ਸਮਸ਼ੇਰ ਸਿੰਘ, ਸਿਵਲ ਹਸਪਤਾਲ ਦੇ ਐੱਸ.ਐਮ.ਓ. ਡਾ: ਰੋਹਿਤ ਮਹਿਤਾ ਅਤੇ ਕਾਰਜਕਾਰੀ ਜ਼ਿਲ੍ਹਾ ਡੈਂਟਲ ਅਫਸਰ ਡਾ: ਵੇਦ ਪ੍ਰਕਾਸ਼ ਨੇ ...

ਪੂਰੀ ਖ਼ਬਰ »

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਕੰ) ਵਿਖੇ ਬੱਚਿਆਂ ਨੂੰ ਸਿੱਖਿਆ ਸਮੱਗਰੀ ਵੰਡੀ

ਤਰਨ ਤਾਰਨ, 20 ਅਕਤੂਬਰ (ਹਰਿੰਦਰ ਸਿੰਘ)-ਸਰਵ ਸਿੱਖਿਆ ਅਭਿਆਨ ਅਧੀਨ ਚੱਲ ਰਹੇ ਜ਼ਿਲ੍ਹਾ ਸਪੈਸ਼ਲ ਰਿਸੋਰਸ ਸੈਂਟਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਕੰ) ਵਿਖੇ ਰਾਈਟ ਟੂ ਪਰਸਨ ਵਿਚ ਡਿਸੇਬਲਟੀ ਐਕਟ 2016 ਦੇ ਅੰਤਰਗਤ 21 ਵੱਖ-ਵੱਖ ਲੋੜਾਂ ਵਾਲੇ ਪੜ੍ਹ ਰਹੇ ਬੱਚਿਆਂ ਨੂੰ ...

ਪੂਰੀ ਖ਼ਬਰ »

ਜਥੇਦਾਰ ਭਾਟੀਆ ਨੇ ਲੋੜਵੰਦ ਵਿਅਕਤੀ ਨੂੰ ਇਲਾਜ ਕਰਵਾਉਣ ਲਈ 5000 ਰੁਪਏ ਮਾਲੀ ਮਦਦ ਦਿੱਤੀ

ਪੱਟੀ, 20 ਅਕਤੂਬਰ (ਅਵਤਾਰ ਸਿੰਘ ਖਹਿਰਾ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਵਲੋਂ ਲੋੜਵੰਦ ਪਰਿਵਾਰਾਂ ਨੂੰ ਮਾਲੀ ਮਦਦ ਦਿੱਤੀ ਜਾ ਰਹੀ ਹੈ, ਇਸੇ ਲੜੀ ਤਹਿਤ ਗੁਰਮੇਜ ਸਿੰਘ ਵਾਸੀ ਲਹੁਕਾ ਨੂੰ ਇਲਾਜ ਕਰਵਾਉਣ ਲਈ ...

ਪੂਰੀ ਖ਼ਬਰ »

ਰੇਲ ਹਾਦਸੇ 'ਚ ਮਾਰੇ ਗਏ ਵਿਅਕਤੀਆਂ ਦੇ ਸੋਗ 'ਚ ਤਰਨ ਤਾਰਨ ਵਿਖੇ ਕੱਢਿਆ ਕੈਂਡਲ ਮਾਰਚ

ਤਰਨ ਤਾਰਨ, 20 ਅਕਤੂਬਰ (ਲਾਲੀ ਕੈਰੋਂ)-ਬੀਤੇ ਦਿਨ ਅੰਮਿ੍ਤਸਰ ਵਿਖੇ ਦੁਸਹਿਰਾ ਮਨਾਉਂਦੇ ਸਮੇਂ ਵਾਪਰੇ ਦਰਦਨਾਕ ਰੇਲ ਹਾਦਸੇ ਵਿਚ ਮਾਰੇ ਗਏ ਆਮ ਲੋਕਾਂ ਦੇ ਸੋਗ ਵਜੋਂ ਤਰਨ ਤਾਰਨ ਦੇ ਗਾਾਧੀ ਪਾਰਕ ਵਿਖੇ ਇਕ ਇਕੱਤਰ ਆਮ ਨਾਗਰਿਕਾਂ ਵਲੋਂ ਸ਼ਰਧਾਂਜਲੀ ਭੇਟ ਕਰਨ ਲਈ ...

ਪੂਰੀ ਖ਼ਬਰ »

ਪਿੰਡਾਂ ਦੀਆਂ ਕੋਆਪ੍ਰੇਟਿਵ ਸੁਸਾਇਟੀਆਂ ਵਿਚ ਡੀ. ਏ. ਪੀ. ਖਾਦ ਨਾ ਮਿਲਣ ਕਾਰਨ ਕਿਸਾਨ ਪ੍ਰੇਸ਼ਾਨ

ਖਡੂਰ ਸਾਹਿਬ, 20 ਅਕਤੂਬ (ਪ੍ਰਤਾਪ ਸਿੰਘ ਵੈਰੋਵਾਲ)-ਖਡੂਰ ਸਾਹਿਬ ਤਹਿਸੀਲ ਦੇ ਪਿੰਡਾਂ ਦੇ ਕਿਸਾਨ ਪਿੰਡਾਂ ਵਿਚ ਬਣ ੀਆਂ ਕੋਆਪ੍ਰੇਟਿਵ ਸੁਸਾਇਟਾਆਂ ਵਿਚ ਕਿਸਾਨਾਂ ਨੂੰ ਕਣਕ ਦੀ ਬਿਜਾਈ ਵਾਸਤੇ ਅੱਜ ਕੱਲ੍ਹ ਡੀ.ਏ.ਪੀ. ਖਾਦ ਸੁਸਾਇਟੀਆਂ ਵਿਚ ਨਾ ਆਉਣ ਕਾਰਨ ਕਿਸਾਨ ਦਰ ...

ਪੂਰੀ ਖ਼ਬਰ »

ਨੌਜਵਾਨਾਂ ਨੂੰ ਨਸ਼ਿਆਂ ਵਰਗੀ ਭੈੜੀ ਦਲਦਲ 'ਚੋਂ ਕੱਢਣ ਲਈ ਖੇਡਾਂ ਨਾਲ ਜੋੜਨਾ ਸਮੇਂ ਦੀ ਜ਼ਰੂਰਤ-ਗਿੱਲ

ਤਰਨ ਤਾਰਨ, 20 ਅਕਤੂਬਰ (ਗੁਰਪ੍ਰੀਤ ਸਿੰਘ ਕੱਦਗਿੱਲ)-ਕਾਰਗਿਲ ਸ਼ਹੀਦ ਹੌਲਦਾਰ ਬਲਦੇਵ ਸਿੰਘ ਸਪੋਰਟਸ ਕਲੱਬ ਪਿੰਡ ਭੁੱਲਰ ਵਲੋਂ ਸਵ: ਗੁਰਸੇਵਕ ਸਿੰਘ ਭੁੱਲਰ ਦੀ ਯਾਦ ਵਿਚ ਨਹਿਰੂ ਯੁਵਾ ਕੇਂਦਰ (ਭਾਰਤ ਸਰਕਾਰ) ਦੇ ਸਹਿਯੋਗ ਨਾਲ ਦੋ ਰੋਜ਼ਾ ਆਲ ਓਪਨ ਡੇ-ਨਾਈਟ ਵਾਲੀਵਾਲ ...

ਪੂਰੀ ਖ਼ਬਰ »

ਰੈੱਡ ਕਰਾਸ ਸੁਸਾਇਟੀ ਦੇ ਸੈਕਟਰੀ ਵਲੋਂ ਦਰਦਨਾਕ ਹਾਸਦੇ 'ਚ ਜਖ਼ਮੀ ਹੋਏ ਵਿਅਕਤੀਆਂ ਦਾ ਹਾਲ ਚਾਲ ਪੁੱਛਿਆ

ਤਰਨ ਤਾਰਨ, 20 ਅਕਤੂਬਰ (ਹਰਿੰਦਰ ਸਿੰਘ)-ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਸਭਰਵਾਲ ਦੇ ਹੁਕਮਾਂ ਅਨੁਸਾਰ ਦਫਤਰ ਰੈੱਡ ਕਰਾਸ ਸੁਸਾਇਟੀ ਤਰਨ ਤਾਰਨ ਵਲੋਂ ਅੰਮਿ੍ਤਸਰ ਵਿਖੇ ਬੀਤੇ ਦਿਨੀਂ ਦੁਸਹਿਰਾ ਉਤਸਵ 'ਤੇ ਹੋਏ ਦਰਦਨਾਕੇ ਹਾਦਸੇ ਵਿਚ ਪੀੜਤਾਂ ਅਤੇ ਜ਼ਖ਼ਮੀਆਂ ਜੋ ...

ਪੂਰੀ ਖ਼ਬਰ »

ਵੱਖ-ਵੱਖ ਪਾਰਟੀਆਂ ਦੇ ਆਗੂਆਂ ਵਲੋਂ ਅੰਮਿ੍ਤਸਰ ਰੇਲ ਹਾਦਸੇ 'ਚ ਮਿ੍ਤਕਾਂ ਨੂੰ ਸ਼ਰਧਾਂਜਲੀ ਕੀਤੀਆਂ ਭੇਟ

ਫਤਿਆਬਾਦ, 20 ਅਕਤੂਬਰ (ਹਰਵਿੰਦਰ ਸਿੰਘ ਧੂੰਦਾ)-ਅੰਮਿ੍ਤਸਰ ਵਿਖੇ ਦੁਸਹਿਰੇ ਮੌਕੇ ਵਾਪਰੇ ਰੇਲ ਹਾਦਸੇ ਦੌਰਾਨ ਮੌਤ ਦੇ ਮੰੂਹ ਵਿਚ ਜਾ ਪਏ ਮਿ੍ਤਕਾਂ ਅਤੇ ਸੈਂਕੜੇ ਹੋਰ ਜ਼ਖ਼ਮੀਆਂ ਨਾਲ ਹਮਦਰਦੀ ਦਾ ਪ੍ਰਗਟਾਵਾ ਕਰਦੇ ਹੋਏ ਪਾਰਟੀਬਾਜ਼ੀ ਤੋਂ ਉਪਰ ਉਠ ਕੇ ਵੱਖ-ਵੱਖ ...

ਪੂਰੀ ਖ਼ਬਰ »

ਪਿੰਡ ਡੁਮੇਲੀ ਵਿਖੇ 28ਵਾਂ ਸਾਲਾਨਾ ਮੇਲਾ ਅਤੇ ਭਗਵਤੀ ਜਾਗਰਣ ਸ਼ਰਧਾ ਪੂਰਵਕ ਕਰਵਾਇਆ

ਫਗਵਾੜਾ, 20 ਅਕਤੂਬਰ (ਤਰਨਜੀਤ ਸਿੰਘ ਕਿੰਨੜਾ)-ਮਾਤਾ ਵੈਸ਼ਨੋ ਦੇਵੀ ਮੰਦਰ ਪਿੰਡ ਡੁਮੇਲੀ (ਫਗਵਾੜਾ) ਵਿਖੇ ਗੱਦੀ ਬਿਰਾਜਮਾਨ ਸ੍ਰੀ ਧਰਮ ਦੇਵਾ ਵਲੋਂ ਮੁੱਖ ਸੇਵਾਦਾਰ ਭਗਤ ਦੌਲਤ ਰਾਮ, ਭਗਤ ਸਾਭੀ ਡੁਮੇਲੀ ਅਤੇ ਸਮੂਹ ਸੰਗਤ ਦੇ ਸਹਿਯੋਗ ਨਾਲ 28ਵਾਂ ਸਾਲਾਨਾ ਮੇਲਾ ਅਤੇ ...

ਪੂਰੀ ਖ਼ਬਰ »

ਅੱਪਰਬਾਰੀ ਦੁਆਬ ਨਹਿਰ ਵਿਚ ਧਾਰਮਿਕ ਸਾਹਿਤ ਤੇ ਗੁਰੂਆਂ-ਪੀਰਾਂ ਦੀਆਂ ਫੋਟੋਆਂ ਸੁੱਟਣ ਵਾਲਿਆਂ ਿਖ਼ਲਾਫ਼ ਹੋਵੇ ਕਾਰਵਾਈ-ਲੋਕ ਸਮਾਜ ਭਲਾਈ ਸੰਘ

ਸੁਲਤਾਨਵਿੰਡ, 20 ਅਕਤੂਬਰ (ਗੁਰਨਾਮ ਸਿੰਘ ਬੁੱਟਰ)-ਸੁਲਤਾਨਵਿੰਡ ਦੀ ਅੱਪਰਬਾਰੀ ਦੁਆਬ ਨਹਿਰ ਵਿਚ ਧਾਰਮਿਕ ਸਾਹਿਤ ਤੇ ਗੁਰੂਆਂ-ਪੀਰਾਂ ਦੀਆਂ ਫੋਟੋਆਂ ਸੁੱਟਣ ਨਾਲ ਇਲਾਕੇ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ਇਸ ਮੌਕੇ ਗੱਲਬਾਤ ਕਰਦਿਆਂ ਲੋਕ ਸਮਾਜ ਭਲਾਈ ਸੰਘ ਦੇ ...

ਪੂਰੀ ਖ਼ਬਰ »

ਬਾਬਾ ਬਕਾਲਾ ਸਾਹਿਬ ਵਿਖੇ ਪੈਨਸ਼ਨਰਾਂ ਨੇ ਕੀਤਾ ਹੱਕੀ ਮੰਗਾਂ ਨੂੰ ਲੈ ਕੇ ਕੀਤਾ ਰੋਸ ਵਿਖਾਵਾ

ਬਾਬਾ ਬਕਾਲਾ ਸਾਹਿਬ, 20 ਅਕਤੂਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਬਾਬਾ ਬਕਾਲਾ ਸਾਹਿਬ ਵਿਖੇ ਪੈਨਸ਼ਨਰਜ਼ ਅਤੇ ਸੀਨੀਅਰ ਸਿਟੀਜਨ ਵੈਲਫੇਅਰ ਐਸੋਸੀਏਸ਼ਨ, ਤਹਿਸੀਲ ਬਾਬਾ ਬਕਾਲਾ ਸਾਹਿਬ ਵਲੋਂ ਤਹਿਸੀਲ ਪ੍ਰਧਾਨ ਸ: ਹਰਭਜਨ ਸਿੰਘ ਖੇਲਾ ਦੀ ਪ੍ਰਧਾਨਗੀ ਹੇਠ ...

ਪੂਰੀ ਖ਼ਬਰ »

ਦੰਦਾਂ ਦਾ ਪੰਦਰਵਾੜਾ ਮੁਫ਼ਤ ਜਾਂਚ ਕੈਂਪ ਸਮਾਪਤ

ਤਰਸਿੱਕਾ, 20 ਅਕਤੂਬਰ (ਅਤਰ ਸਿੰਘ ਤਰਸਿੱਕਾ)-ਸਿਵਲ ਸਰਜਨ ਅੰਮਿ੍ਤਸਰ ਡਾ: ਘਈ, ਡਿਪਟੀ ਡਾਇਰੈਕਟਰ ਡੈਂਟਲ ਡਾ: ਸਰਨਜੀਤ ਕੌਰ ਸਿੱਧੂ ਤੇ ਡਾ: ਵਿਨੋਦ ਕੁਮਾਰ ਐਸ.ਐਮ.ਓ. ਦੀ ਅਗਵਾਈ ਹੇਠ ਮੁੱਢਲਾ ਸਿਹਤ ਕੇਂਦਰ ਤਰਸਿੱਕਾ 'ਚ 1 ਅਕਤੂਬਰ ਤੋਂ 17 ਕਤੂਬਰ ਤੱਕ ਲਾਇਆ ਦੰਦਾਂ ਦਾ ...

ਪੂਰੀ ਖ਼ਬਰ »

ਅੱਪਰਬਾਰੀ ਦੁਆਬ ਨਹਿਰ ਵਿਚ ਧਾਰਮਿਕ ਸਾਹਿਤ ਤੇ ਗੁਰੂਆਂ-ਪੀਰਾਂ ਦੀਆਂ ਫੋਟੋਆਂ ਸੁੱਟਣ ਵਾਲਿਆਂ ਿਖ਼ਲਾਫ਼ ਹੋਵੇ ਕਾਰਵਾਈ-ਲੋਕ ਸਮਾਜ ਭਲਾਈ ਸੰਘ

ਸੁਲਤਾਨਵਿੰਡ, 20 ਅਕਤੂਬਰ (ਗੁਰਨਾਮ ਸਿੰਘ ਬੁੱਟਰ)-ਸੁਲਤਾਨਵਿੰਡ ਦੀ ਅੱਪਰਬਾਰੀ ਦੁਆਬ ਨਹਿਰ ਵਿਚ ਧਾਰਮਿਕ ਸਾਹਿਤ ਤੇ ਗੁਰੂਆਂ-ਪੀਰਾਂ ਦੀਆਂ ਫੋਟੋਆਂ ਸੁੱਟਣ ਨਾਲ ਇਲਾਕੇ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ਇਸ ਮੌਕੇ ਗੱਲਬਾਤ ਕਰਦਿਆਂ ਲੋਕ ਸਮਾਜ ਭਲਾਈ ਸੰਘ ਦੇ ...

ਪੂਰੀ ਖ਼ਬਰ »

ਸੁਲਤਾਨਵਿੰਡ ਦੇ ਸਮੂਹ ਸ਼ਹੀਦ ਸਿੰਘਾਂ ਦੀ ਯਾਦ ਨੂੰ ਸਮਰਮਿਤ 29ਵਾਂ ਸ਼ਹੀਦੀ ਸਮਾਗਮ

ਸੁਲਤਾਨਵਿੰਡ, 20 ਅਕਤੂਬਰ (ਗੁਰਨਾਮ ਸਿੰਘ ਬੁੱਟਰ)-ਇਤਿਹਾਸਕ ਪਿੰਡ ਸੁਲਤਾਨਵਿੰਡ ਵਿਖੇ ਹਰ ਸਾਲ ਦੀ ਤਰ੍ਹਾਂ ਪੁਰਾਤਨ ਤੇ ਮੌਜੂਦਾ ਸੰਘਰਸ਼ ਦੇ ਸਮੂਹ ਸ਼ਹੀਦਾਂ ਦੀ ਯਾਦ 'ਚ 29ਵਾਂ ਸਲਾਨਾ ਸ਼ਹੀਦੀ ਸਮਾਗਮ ਗੁਰਦੁਆਰਾ ਅਟਾਰੀ ਸਾਹਿਬ ਸੁਲਤਾਨਵਿੰਡ ਵਿਖੇ ਆਯੋਜਿਤ ...

ਪੂਰੀ ਖ਼ਬਰ »

ਧੰਨ ਬਾਬਾ ਭਾਈ ਸਾਲੋ ਦੇ ਸਾਲਾਨਾ ਜੋੜ ਮੇਲੇ ਮੌਕੇ ਕਰਵਾਏ ਜਾਣ ਵਾਲੇ ਕਬੱਡੀ ਕੱਪ ਨਾਲ ਗੁ: ਕਮੇਟੀ ਦਾ ਕੋਈ ਸਬੰਧ ਨਹੀਂ-ਬਾਬਾ ਮੋਹਨ ਸਿੰਘ

ਵੇਰਕਾ, 20 ਅਕਤੂਬਰ (ਪਰਮਜੀਤ ਸਿੰਘ ਬੱਗਾ)-ਧੰਨ ਧੰਨ ਬਾਬਾ ਸਾਲੋ ਜੀ ਪ੍ਰਬੰਧਕ ਕਮੇਟੀ ਪਿੰਡ ਪੰਡੋਰੀ ਵੜੈਚ ਦੁਆਰਾ ਸੰਗਤਾਂ ਦੇ ਸਹਿਯੋਗ ਨਾਲ ਮਨਾਏ ਜਾਣ ਵਾਲਾ ਸਾਲਾਨਾ ਜੋੜ ਮੇਲੇ ਦੇ ਸਬੰਧ 'ਚ ਸੋਸ਼ਲ ਮੀਡੀਆ 'ਤੇ ਵਾਇਰਲ ਹੋਇਆ ਮੇਲੇ ਨੂੰ ਸਮਰਪਿਤ ਕਬੱਡੀ ਕੱਪ ...

ਪੂਰੀ ਖ਼ਬਰ »

ਹਲਕਾ ਜੰਡਿਆਲਾ ਦੀ ਜਲਦ ਬਦਲੇਗੀ ਨੁਹਾਰ, ਵਿਧਾਇਕ ਬੰਡਾਲਾ ਫ਼ਤਿਹਪੁਰ 'ਚ ਕੀਤਾ ਪਾਰਕਾ ਦਾ ਉਦਘਾਟਨ

ਨਵਾਂ ਪਿੰਡ, 20 ਅਕਤੂਬਰ (ਜਸਪਾਲ ਸਿੰਘ)-ਹਲਕਾ ਜੰਡਿਆਲਾ ਗੁਰੂ ਤੋਂ ਨੌਜਵਾਨ ਵਿਧਾਇਕ ਸੁੱਖਵਿੰਦਰ ਸਿੰਘ ਡੈਨੀ ਬੰਡਾਲਾ ਵਲੋਂ ਫ਼ਤਿਹਪੁਰ ਰਾਜਪੂਤਾਂ ਵਿਖੇ ਭਾਰੀ ਜਨਤਕ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪਿਛਲੇ ਦਸ ਸਾਲਾਂ ਤੋਂ ਇਥੋਂ ਬਣੇ ਅਕਾਲੀ ਵਿਧਾਇਕਾਂ ...

ਪੂਰੀ ਖ਼ਬਰ »

ਮਾਤਾ ਸੰਤੋਖ ਕੌਰ ਔਲਖ ਨਮਿੱਤ ਸ਼ਰਧਾਂਜਲੀ ਸਮਾਰੋਹ

ਜਲੰਧਰ, 20 ਅਕਤੂਬਰ (ਅ.ਬ.)-ਪੁਲਿਸ ਇੰਸਪੈਕਟਰ ਲਖਵਿੰਦਰ ਸਿੰਘ ਔਲਖ ਦੇ ਮਾਤਾ, ਨੰਬਰਦਾਰ ਮੋਹਨ ਸਿੰਘ ਔਲਖ ਦੇ ਧਰਮ ਪਤਨੀ ਅਤੇ ਹਾਈ ਕੋਰਟ ਚੰਡੀਗੜ੍ਹ ਦੇ ਐਕਵੋਕੇਟ ਲਵਪ੍ਰੀਤ ਸਿੰਘ ਪਿੰ੍ਰਸ ਔਲਖ ਦੇ ਦਾਦੀ ਜੀ ਮਾਤਾ ਸੰਤੋਖ ਕੌਰ ਔਲਖ ਜੋ ਬੀਤੇ ਦਿਨੀਂ ਸਦੀਵੀਂ ਵਿਛੋੜਾ ...

ਪੂਰੀ ਖ਼ਬਰ »

ਗੁ: ਬਾਬਾ ਸਿਲਵਰਾ ਤੇ ਬਾਬਾ ਡੋਗਰ ਜੀ (ਝੰਡੇਰ) ਵਿਖੇ ਸਾਲਾਨਾ ਜੋੜ ਮੇਲਾ 23, 24 ਨੂੰ -ਬਾਬਾ ਬਲਵਿੰਦਰ ਸਿੰਘ

ਜਗਦੇਵ ਕਲਾਂ, 20 ਅਕਤੂਬਰ (ਸ਼ਰਨਜੀਤ ਸਿੰਘ ਗਿੱਲ)-ਸ਼ਹੀਦ ਬਾਬਾ ਸਿਲਵਰਾ ਤੇ ਸ਼ਹੀਦ ਬਾਬਾ ਡੋਗਰ ਦੇ ਗੁਰਦੁਆਰਾ ਤਪ ਅਸਥਾਨ ਝੰਡੇਰ (ਰੋਡ ਖਤਰਾਏ ਕਲਾਂ) ਸ੍ਰੀ ਅੰਮਿ੍ਤਸਰ ਵਿਖੇ ਸਾਲਾਨਾ ਜੋੜ ਮੇਲਾ 23-24 ਅਕਤੂਬਰ ਨੂੰ ਸਮੂਹ ਇਲਾਕਾ ਵਾਸੀ ਸੰਗਤਾਂ ਵਲੋਂ ਬੜੀ ਹੀ ਸ਼ਰਧਾ ...

ਪੂਰੀ ਖ਼ਬਰ »

ਦੁਸਹਿਰਾ ਰੇਲ ਹਾਦਸੇ ਦੇ ਮਿ੍ਤਕਾਂ ਦੀ ਆਤਮਿਕ ਸ਼ਾਂਤੀ ਲਈ ਸਮਾਗਮ 22 ਨੂੰ

ਅੰਮਿ੍ਤਸਰ, 20 ਅਕਤੂਬਰ (ਰੇਸ਼ਮ ਸਿੰਘ)-ਦਸਹਿਰਾ ਰੇਲ ਹਾਦਸੇ ਦੌਰਾਨ ਮਾਰੇ ਗਏ ਵਿਅਕਤੀਆਂ 'ਤੇ ਗੰਭੀਰ ਰੂਪ 'ਚ ਜ਼ਖ਼ਮੀ ਹੋਇਆ ਦੇ ਪੀੜਤ ਪਰਿਵਾਰਾਂ ਦੇ ਨਾਲ ਡੂੰਘੇ ਦੁੱਖ ਦਾ ਇਜਹਾਰ ਕਰਦਿਆਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਐਸ.ਸੀ. ਐਸ.ਟੀ. ਸੈੱਲ ਦੇ ਸੂਬਾਈ ਜਨ: ...

ਪੂਰੀ ਖ਼ਬਰ »

ਝੰਡੇਰ ਪੁਲਿਸ ਨੇ 10 ਗ੍ਰਾਮ ਹੈਰੋਇਨ ਤੇ ਭਾਰੀ ਮਾਤਰਾ ਵਿਚ ਨਸ਼ੀਲੀਆਂ ਗੋਲੀਆਂ ਸਮੇਤ ਕੀਤੇ ਤਿੰਨ ਕਾਬੂ

ਚੇਤਨਪੁਰਾ, 20 ਅਕਤੂਬਰ (ਮਹਾਂਬੀਰ ਸਿੰਘ ਗਿੱਲ)-ਪੁਲਿਸ ਥਾਣਾ ਝੰਡੇਰ ਵੱਲੋ ਨਸ਼ਿਆਂ ਿਖ਼ਲਾਫ਼ ਵਿੱਢੀ ਗਈ ਮੁਹਿੰਮ ਦੇ ਤਹਿਤ ਅੱਜ ਤਿੰਨ ਲੋਕਾਂ ਨੂੰ 10 ਗ੍ਰਾਮ ਹੈਰੋਇਨ ਤੇ ਭਾਰੀ ਮਾਤਰਾ ਵਿੱਚ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ | ਇਸ ...

ਪੂਰੀ ਖ਼ਬਰ »

ਤਨਿਸ਼ਕ ਦਾ ਉਤਸਵ-ਇਕ ਅਜਿਹਾ ਕੁਲੈਕਸ਼ਨ ਜਿਸ 'ਚ ਵਿਰਾਸਤੀ ਝਲਕ ਨੂੰ ਪੇਸ਼ ਕੀਤਾ ਗਿਆ ਹੈ

ਜਲੰਧਰ, 20 ਅਕਤੂਬਰ (ਅ.ਬ.)-ਤਿਉਹਾਰਾਂ ਦਾ ਸਮਾਂ ਸ਼ੁਰੂ ਹੋ ਗਿਆ ਹੈ ਤੇ ਤਨਿਸ਼ਕ ਪੂਰੇ ਸਟਾਈਲ 'ਚ ਦਿਵਾਲੀ ਦਾ ਜਸ਼ਨ ਮਨਾਉਣ ਲਈ ਤਿਆਰ ਹੈ, ਜਿਸ ਸਬੰਧੀ ਤਨਿਸ਼ਕ ਨੇ ਉਤਸਵ ਦੀ ਪੇਸ਼ਕਸ਼ ਕੀਤੀ ਹੈ | ਇਹ ਬਹੁਤ ਹੀ ਵਧੀਆ ਕੁਲੈਕਸ਼ਨ ਹੈ ਜੋਕਿ ਸਾਡੇ ਦੇਸ਼ ਦੀ ਸੰਸਕ੍ਰਿਤੀ ਤੇ ...

ਪੂਰੀ ਖ਼ਬਰ »

ਯੂਥ ਕਾਂਗਰਸ ਤੇ ਕੰਵਰਪ੍ਰਤਾਪ ਦੀ ਅਗਵਾਈ 'ਚ ਕੈਂਡਲ ਮਾਰਚ

ਅਜਨਾਲਾ, 20 ਅਕਤੂਬਰ (ਐਸ. ਪ੍ਰਸ਼ੋਤਮ)-ਅੱਜ ਸਥਾਨਕ ਸ਼ਹਿਰ 'ਚ ਪੁਰਾਣੇ ਬੱਸ ਅੱਡੇ ਨੇੜੇ ਮੁੱਖ ਬਜ਼ਾਰ 'ਚ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਦੇ ਸਪੁੱਤਰ ਤੇ ਯੂਥ ਕਾਂਗਰਸ ਮਾਮਲਿਆਂ ਦੇ ਇੰਚਾਰਜ ਕੰਵਰਪ੍ਰਤਾਪ ਸਿੰਘ ਅਜਨਾਲਾ ਦੀ ਅਗਵਾਈ 'ਚ ਯੂਥ ਕਾਂਗਰਸ ਵਰਕਰਾਂ ਤੇ ...

ਪੂਰੀ ਖ਼ਬਰ »

ਡਿਪਟੀ ਡਾਇਰੈਕਟਰ ਡਾ: ਮਨਜੀਤ ਸਿੰਘ ਗੁਰਦੁਆਰਾ ਖੱਡੀ ਸਾਹਿਬ ਵਿਖੇ ਹੋਏ ਨਤਮਸਤਕ

ਖਡੂਰ ਸਾਹਿਬ, 20 ਅਕਤੂਬਰ (ਮਾਨ ਸਿੰਘ)-ਡਿਪਟੀ ਡਾਇਰੈਕਟਰ, ਸਰੀਰਕ ਸਿੱਖਿਆ ਅਤੇ ਖੇਡਾਂ ਸੀ.ਬੀ.ਐਸ.ਈ. ਬੋਰਡ ਨਵੀਂ ਦਿੱਲੀ ਡਾ. ਮਨਜੀਤ ਸਿੰਘ ਅੱਜ ਗੁਰਦੁਆਰਾ ਖੱਡੀ ਸਾਹਿਬ ਖਡੂਰ ਸਾਹਿਬ ਵਿਖੇ ਨਤਮਸਤਕ ਹੋਏ¢ ਇਸ ਮੌਕੇ ਉਨ੍ਹਾਂ ਨੂੰ ਲੋਕਲ ਗੁਰਦੁਆਰਾ ਪ੍ਰਬੰਧਕੀ ...

ਪੂਰੀ ਖ਼ਬਰ »

ਡਿਪਟੀ ਡਾਇਰੈਕਟਰ ਡਾ: ਮਨਜੀਤ ਸਿੰਘ ਗੁਰਦੁਆਰਾ ਖੱਡੀ ਸਾਹਿਬ ਵਿਖੇ ਹੋਏ ਨਤਮਸਤਕ

ਖਡੂਰ ਸਾਹਿਬ, 20 ਅਕਤੂਬਰ (ਮਾਨ ਸਿੰਘ)-ਡਿਪਟੀ ਡਾਇਰੈਕਟਰ, ਸਰੀਰਕ ਸਿੱਖਿਆ ਅਤੇ ਖੇਡਾਂ ਸੀ.ਬੀ.ਐਸ.ਈ. ਬੋਰਡ ਨਵੀਂ ਦਿੱਲੀ ਡਾ. ਮਨਜੀਤ ਸਿੰਘ ਅੱਜ ਗੁਰਦੁਆਰਾ ਖੱਡੀ ਸਾਹਿਬ ਖਡੂਰ ਸਾਹਿਬ ਵਿਖੇ ਨਤਮਸਤਕ ਹੋਏ¢ ਇਸ ਮੌਕੇ ਉਨ੍ਹਾਂ ਨੂੰ ਲੋਕਲ ਗੁਰਦੁਆਰਾ ਪ੍ਰਬੰਧਕੀ ...

ਪੂਰੀ ਖ਼ਬਰ »

12 ਨਵੰਬਰ ਨੂੰ ਜਲਿ੍ਹਆਂ ਵਾਲੇ ਬਾਗ਼ ਤੋਂ ਜਥਾ ਮਾਰਚ ਸ਼ੁਰੂ ਕੀਤਾ ਜਾਵੇਗਾ- ਜਾਮਾਰਾਏ, ਪੰਡੋਰੀ

ਤਰਨ ਤਾਰਨ, 20 ਅਕਤੂਬ (ਹਰਿੰਦਰ ਸਿੰਘ)-ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ.ਐਮ.ਪੀ. ਆਈ.) ਵਲੋਂ ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਸਾਮਰਾਜੀ ਸਰਮਾਏਦਾਰੀ ਅਤੇ ਲੋਕ ਵਿਰੋਧੀ ਨੀਤੀਆਂ ਵਿਰੋਧ ਲੋਕ ਪੱਖੀ ਨੀਤੀਆਂ ਨੂੰ ਮੋੜਾ ਦੇਣ ਲਈ 12 ਨਵੰਬਰ ਤੋਂ ਜਲਿ੍ਹਆਂ ਵਾਲੇ ...

ਪੂਰੀ ਖ਼ਬਰ »

ਅਕਾਲੀ ਦਲ ਨੂੰ ਬੁਲੰਦੀਆਂ 'ਤੇ ਪਹੁੰਚਾਉਣ ਲਈ ਜਥੇ: ਬ੍ਰਹਮਪੁਰਾ ਦਾ ਅਹਿਮ ਯੋਗਦਾਨ-ਜਗਜੀਤ ਸਿੰਘ

ਚੋਹਲਾ ਸਾਹਿਬ, 20 ਅਕਤੂਬਰ (ਬਲਵਿੰਦਰ ਸਿੰਘ ਚੋਹਲਾ)-ਜਥੇ: ਰਣਜੀਤ ਸਿੰਘ ਬ੍ਰਹਮਪੁਰਾ ਸ਼੍ਰੋਮਣੀ ਅਕਾਲੀ ਦਲ ਦੀ ਰੀੜ੍ਹ ਦੀ ਹੱਡੀ ਹਨ ਅਤੇ ਸ਼੍ਰੋਮਣੀ ਅਕਾਲੀ ਦਲ ਨੂੰ ਸਿਖਰਾਂ 'ਤੇ ਪਹੁੰਚਾਉਣ ਲਈ ਜਥੇ: ਰਣਜੀਤ ਸਿੰਘ ਬ੍ਰਹਮਪੁਰਾ ਦਾ ਅਹਿਮ ਯੋਗਦਾਨ ਹਨ, ਅਜਿਹੇ ਆਗੂਆਂ ...

ਪੂਰੀ ਖ਼ਬਰ »

ਅਕਾਲੀ ਦਲ ਨੂੰ ਬੁਲੰਦੀਆਂ 'ਤੇ ਪਹੁੰਚਾਉਣ ਲਈ ਜਥੇ: ਬ੍ਰਹਮਪੁਰਾ ਦਾ ਅਹਿਮ ਯੋਗਦਾਨ-ਜਗਜੀਤ ਸਿੰਘ

ਚੋਹਲਾ ਸਾਹਿਬ, 20 ਅਕਤੂਬਰ (ਬਲਵਿੰਦਰ ਸਿੰਘ ਚੋਹਲਾ)-ਜਥੇ: ਰਣਜੀਤ ਸਿੰਘ ਬ੍ਰਹਮਪੁਰਾ ਸ਼੍ਰੋਮਣੀ ਅਕਾਲੀ ਦਲ ਦੀ ਰੀੜ੍ਹ ਦੀ ਹੱਡੀ ਹਨ ਅਤੇ ਸ਼੍ਰੋਮਣੀ ਅਕਾਲੀ ਦਲ ਨੂੰ ਸਿਖਰਾਂ 'ਤੇ ਪਹੁੰਚਾਉਣ ਲਈ ਜਥੇ: ਰਣਜੀਤ ਸਿੰਘ ਬ੍ਰਹਮਪੁਰਾ ਦਾ ਅਹਿਮ ਯੋਗਦਾਨ ਹਨ, ਅਜਿਹੇ ਆਗੂਆਂ ...

ਪੂਰੀ ਖ਼ਬਰ »

ਅੰਮਿ੍ਤਸਰ ਦੁਸਹਿਰੇ ਮੌਕੇ ਵਾਪਰਿਆ ਹਾਦਸਾ ਦੁਖਦਾਇਕ ਘਟਨਾ-ਸਾਹਿਲ

ਤਰਨ ਤਾਰਨ, 20 ਅਕਤੂਬਰ (ਹਰਿੰਦਰ ਸਿੰਘ)-ਐਾਟੀ ਕੁਰੱਪਸ਼ਨ ਸੁਸਾਇਟੀ ਵਲੋਂ ਇਕ ਮੀਟਿੰਗ ਮੁੱਖ ਦਫਤਰ ਤਰਨਤਾਰਨ ਵਿਖੇ ਸੂਬਾ ਪ੍ਰਧਾਨ ਬਿਕਰਮਜੀਤ ਸਿੰਘ ਸਾਹਿਲ ਦੀ ਅਗਵਾਈ ਹੇਠ ਕੀਤੀ ਗਈ, ਜਿਸ ਵਿਚ ਅੰਮਿ੍ਤਸਰ 'ਚ ਦੁਸਿਹਰੇ ਮੌਕੇ ਵਾਪਰੇ ਰੇਲ ਹਾਦਸੇ ਤੇ ਗਹਿਰੇ ਦੁੱਖ ...

ਪੂਰੀ ਖ਼ਬਰ »

ਬ੍ਰਹਮਪੁਰਾ ਪਰਿਵਾਰ ਵਲੋਂ ਅੰਮਿ੍ਤਸਰ ਵਿਖੇ ਵਾਪਰੇ ਦਰਦਨਾਕ ਰੇਲਵੇ ਹਾਦਸੇ 'ਤੇ ਡੰੂਘੇ ਦੁੱਖ ਦਾ ਪ੍ਰਗਟਾਵਾ

ਖਡੂਰ ਸਾਹਿਬ, 20 ਅਕਤੂਬਰ (ਮਾਨ ਸਿੰਘ)-ਬੀਤੀ ਕੱਲ ਦੁਸਹਿਰੇ ਦੇ ਪਵਿੱਤਰ ਦਿਹਾੜੇ ਮੌਕੇ ਅੰਮਿ੍ਤਸਰ ਵਿਖੇ ਇਕ ਦਰਦਨਾਕ, ਦਿਲ ਨੂੰ ਦਹਿਲਾ ਦੇਣ ਵਾਲਾ ਰੇਲਵੇ ਹਾਦਸਾ ਵਾਪਰ ਗਿਆ ਸੀ, ਜਿਸ ਵਿਚ 60 ਦੇ ਕਰੀਬ ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ ਸੀ ਅਤੇ ਸੈਂਕੜੇ ਲੋਕ ...

ਪੂਰੀ ਖ਼ਬਰ »

ਫੋਕਲੋਰ ਰਿਸਰਚ ਅਕਾਦਮੀ ਨੇ ਰੇਲ ਹਾਦਸੇ ਵਿਚ ਮਾਰੇ ਗਏ ਵਿਅਕਤੀਆਂ ਨੂੰ ਦਿੱਤੀ ਸ਼ਰਧਾਂਜਲੀ

ਤਰਨ ਤਾਰਨ, 20 ਅਕਤੂਬਰ (ਗੁਰਪ੍ਰੀਤ ਸਿੰਘ ਕੱਦਗਿੱਲ)-ਫੋਕਲੋਰ ਰਿਸਰਚ ਅਕਾਦਮੀ ਦੀ ਵਿਸ਼ੇਸ਼ ਮੀ ਟਿੰਗ ਅਕਾਦਮੀ ਦੇ ਪ੍ਰਧਾਨ ਰਮੇਸ਼ ਯਾਦਵ ਦੀ ਪ੍ਰਧਾਨਗੀ ਹੇਠ ਤਰਨ ਤਾਰਨ ਵਿਖੇ ਹੋਈ | ਮੀਟਿੰਗ ਵਿਚ ਅੰਮਿ੍ਤਸਰ ਰੇਲ ਹਾਦਸੇ ਵਿਚ ਮਾਰੇ ਗਏ ਵਿਅਕਤੀਆਂ ਦੀ ਯਾਦ ਵਿਚ ਦੋ ...

ਪੂਰੀ ਖ਼ਬਰ »

ਪਰਾਲੀ ਨੂੰ ਖਪਾਉਣ ਲਈ ਸਹਿਕਾਰੀ ਸਭਾ ਵਲੋਂ ਵਿਸ਼ੇਸ਼ ਸਹੂਲਤ

ਸੁਰ ਸਿੰਘ, 20 ਅਕਤੂਬਰ (ਧਰਮਜੀਤ ਸਿੰਘ)-ਸਥਾਨਕ ਬਹੁ ਮੰਤਵੀ ਸਹਿਕਾਰੀ ਸਭਾ ਵਲੋਂ ਝੋਨੇ ਦੀ ਪਰਾਲੀ ਨੂੰ ਖੇਤ ਵਿਚ ਖਪਾਉਣ ਲਈ ਕਿਸਾਨਾਂ ਨੂੰ ਘੱਟ ਕਿਰਾਏ 'ਤੇ ਟਰੈਕਟਰ ਇੰਡੋ ਫਾਰਮ 75 ਐੱਚ.ਪੀ. ਦੀ ਵਿਸ਼ੇਸ਼ ਸਹੂਲਤ ਪ੍ਰਦਾਨ ਕੀਤੀ ਗਈ ਹੈ | ਡੀ.ਆਰ. ਪਲਵਿੰਦਰ ਸਿੰਘ ਬੱਲ, ...

ਪੂਰੀ ਖ਼ਬਰ »

ਅੰਮਿ੍ਤਸਰ 'ਚ ਵਾਪਰੇ ਰੇਲ ਹਾਦਸੇ ਦੇ ਮਿ੍ਤਕ ਪਰਿਵਾਰਾਂ ਨਾਲ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਪ੍ਰਗਟਾਈ ਹਮਦਰਦੀ

ਤਰਨ ਤਾਰਨ, 20 ਅਕਤੂਬਰ (ਗੁਰਪ੍ਰੀਤ ਸਿੰਘ ਕੱਦਗਿੱਲ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂੰ, ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ, ਸੂਬਾ ਦਫਤਰ ਸਕੱਤਰ ਗੁਰਬਚਨ ਸਿੰਘ ਚੱਬਾ ਨੇ ਜਥੇਬੰਦੀ ਵਲੋਂ ਅੰਮਿ੍ਤਸਰ ਵਿੱਖੇ ਨੇਕੀ ...

ਪੂਰੀ ਖ਼ਬਰ »

ਸਾਬਕਾ ਚੇਅਰਮੈਨ ਚੱਕਵਾਲੀਆ ਵਲੋਂ ਅੰਮਿ੍ਤਸਰ ਦੁਖਾਂਤ 'ਤੇ ਦੁੱਖ ਦਾ ਇਜ਼ਹਾਰ ਕਰਦਿਆਂ ਪੀੜਤਾਂ ਦੀ ਮਦਦ ਦੀ ਮੰਗ

ਖੇਮਕਰਨ, 20 ਅਕਤੂਬਰ (ਰਾਕੇਸ਼ ਬਿੱਲਾ)-ਕੱਲ ਦੁਸਹਿਰੇ ਸਮਾਗਮ ਮੌਕੇ ਅੰਮਿ੍ਤਸਰ ਵਿਚ ਰੇਲ ਗੱਡੀ ਹਾਦਸੇ ਵਾਪਰਨ ਦੀ ਘਟਨਾ ਉਪਰ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਸਾਬਕਾ ਚੇਅਰਮੈਨ ਤੇ ਸੀ: ਕਾਂਗਰਸੀ ਆਗੂ ਤਰਲੋਕ ਸਿੰਘ ਚੱਕਵਾਲੀਆ ਨੇ ਕਿਹਾ ਕਿ ਇਸ ਦੁਖਦਾਈ ਘਟਨਾ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਰੇਲ ਹਾਦਸੇ ਦੇ ਮਿ੍ਤਕ ਪਰਿਵਾਰਾਂ ਨਾਲ ਗਹਿਰਾ ਦੁੱਖ ਪ੍ਰਗਟ

ਅੰਮਿ੍ਤਸਰ, 20 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ, ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ, ਸੂਬਾ ਦਫ਼ਤਰ ਸਕੱਤਰ ਗੁਰਬਚਨ ਸਿੰਘ ਚੱਬਾ ਨੇ ਦੁਸਹਿਰੇ ਦੇ ਮੌਕੇ ਤਿਉਹਾਰ ਮੌਕੇ ਜੌੜਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX