ਤਾਜਾ ਖ਼ਬਰਾਂ


ਤੇਲੰਗਾਨਾ 'ਚ ਸਿਲੰਡਰ ਫਟਣ ਕਾਰਨ ਇੱਕ ਦੀ ਮੌਤ ਅਤੇ ਕਈ ਜ਼ਖ਼ਮੀ
. . .  8 minutes ago
ਹੈਦਰਾਬਾਦ, 18 ਜਨਵਰੀ- ਤੇਲੰਗਾਨਾ ਦੇ ਮੇਡਚਾਲ ਜ਼ਿਲ੍ਹੇ 'ਚ ਪੈਂਦੇ ਕਪਾਰਾ 'ਚ ਅੱਜ ਸਵੇਰੇ ਇੱਕ ਘਰ ਅੰਦਰ ਗੈਸ ਸਿਲੰਡਰ ਫਟਣ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ, ਜਦਕਿ 8 ਅੱਠ ਹੋਰ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਇਲਾਜ ਲਈ ਨਿੱਜੀ ਹਸਪਤਾਲ 'ਚ ਦਾਖ਼ਲ...
ਭਾਰਤ ਬਨਾਮ ਆਸਟ੍ਰੇਲੀਆ ਇੱਕ ਦਿਨਾ ਮੈਚ : ਭਾਰਤ ਨੂੰ ਜਿੱਤ ਲਈ ਮਿਲਿਆ 231 ਦੌੜਾਂ ਦਾ ਟੀਚਾ
. . .  14 minutes ago
ਭਾਰਤ ਬਨਾਮ ਆਸਟ੍ਰੇਲੀਆ ਇੱਕ ਦਿਨਾ ਮੈਚ : ਆਸਟ੍ਰੇਲੀਆ ਦੀ ਪੂਰੀ ਟੀਮ 230 ਦੌੜਾਂ 'ਤੇ ਆਊਟ
. . .  22 minutes ago
ਭਾਰਤ ਬਨਾਮ ਆਸਟ੍ਰੇਲੀਆ ਇੱਕ ਦਿਨਾ ਮੈਚ : ਆਸਟ੍ਰੇਲੀਆ ਲੱਗਾ 9ਵਾਂ ਝਟਕਾ
. . .  25 minutes ago
ਭਾਰਤ ਬਨਾਮ ਆਸਟ੍ਰੇਲੀਆ ਇੱਕ ਦਿਨਾ ਮੈਚ : 47 ਓਵਰਾਂ ਤੋਂ ਬਾਅਦ ਆਸਟ੍ਰੇਲੀਆ 228/8
. . .  25 minutes ago
ਲਦਾਖ਼ 'ਚ ਆਇਆ ਬਰਫ਼ੀਲਾ ਤੂਫ਼ਾਨ, ਕਈ ਲੋਕ ਦੱਬੇ
. . .  31 minutes ago
ਸ੍ਰੀਨਗਰ, 18 ਜਨਵਰੀ- ਜੰਮੂ-ਕਸ਼ਮੀਰ 'ਚ ਲਦਾਖ਼ ਦੇ ਖਾਰਦੁੰਗ ਲਾ ਪਾਸ 'ਚ ਬਰਫ਼ੀਲਾ ਤੂਫ਼ਾਨ ਆਉਣ ਕਾਰਨ 10 ਲੋਕਾਂ ਦੇ ਬਰਫ਼ ਹੇਠਾਂ ਦੱਬੇ ਜਾਣ ਦੀ ਸੂਚਨਾ ਹੈ। ਇਸ ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਭਾਰਤੀ ਫੌਜ ਦੀ ਟੀਮ ਘਟਨਾ ਵਾਲੀ ਥਾਂ 'ਤੇ ਪਹੁੰਚ...
ਜਸਟਿਸ ਦਿਨੇਸ਼ ਮਹੇਸ਼ਵਰੀ ਅਤੇ ਜਸਟਿਸ ਸੰਜੀਵ ਖੰਨਾ ਨੇ ਸੁਪਰੀਮ ਕੋਰਟ ਦੇ ਜੱਜਾਂ ਵਜੋਂ ਚੁੱਕੀ ਸਹੁੰ
. . .  34 minutes ago
ਨਵੀਂ ਦਿੱਲੀ, 18 ਜਨਵਰੀ- ਜਸਟਿਸ ਦਿਨੇਸ਼ ਮਹੇਸ਼ਵਰੀ ਅਤੇ ਜਸਟਿਸ ਸੰਜੀਵ ਖੰਨਾ ਨੇ ਅੱਜ ਸੁਪਰੀਮ ਕੋਰਟ ਦੇ ਜੱਜਾਂ ਵਜੋਂ ਸਹੁੰ ਚੁੱਕੀ। ਦੋਹਾਂ ਨੂੰ ਚੀਫ਼ ਜਸਟਿਸ ਰੰਜਨ ਗੋਗੋਈ ਨੇ ਸਹੁੰ ਚੁਕਾਈ। ਇਸ ਦੇ ਨਾਲ ਹੀ ਸੁਪਰੀਮ ਕੋਰਟ 'ਚ ਜੱਜਾਂ ਦੀ ਗਿਣਤੀ 28 ਹੋ ਗਈ ਹੈ...
ਭਾਰਤ ਬਨਾਮ ਅਸਟ੍ਰੇਲੀਆ ਇੱਕ ਦਿਨਾ ਮੈਚ :40 ਓਵਰਾਂ ਤੋਂ ਬਾਅਦ ਆਸਟ੍ਰੇਲੀਆ 190/6
. . .  53 minutes ago
ਭਿਆਨਕ ਸੜਕ ਹਾਦਸੇ 'ਚ ਸਾਬਕਾ ਸਰਪੰਚ ਦੀ ਮੌਤ
. . .  about 1 hour ago
ਟੱਲੇਵਾਲ, 18 ਜਨਵਰੀ (ਸੋਨੀ ਚੀਮਾ)- ਬਰਨਾਲਾ ਜ਼ਿਲ੍ਹੇ 'ਚ ਥਾਣਾ ਸਦਰ ਅਧੀਨ ਪੈਂਦੇ ਪਿੰਡ ਕੈਰੇ ਦੇ ਸਾਬਕਾ ਸਰਪੰਚ ਦੀ ਬੀਤੀ ਰਾਤ ਵਾਪਰੇ ਇੱਕ ਭਿਆਨਕ ਸੜਕ ਹਾਦਸੇ 'ਚ ਮੌਤ ਹੋ ਗਈ। ਜਾਣਕਾਰੀ ਅਨੁਸਾਰ ਸਾਬਕਾ ਸਰਪੰਚ ਜਸਵਿੰਦਰ ਸਿੰਘ ਜੱਸਾ ਲੰਘੀ ਰਾਤ...
ਭਾਰਤ ਬਨਾਮ ਅਸਟ੍ਰੇਲੀਆ ਇੱਕ ਦਿਨਾ ਮੈਚ : 35 ਓਵਰਾਂ ਤੋਂ ਬਾਅਦ ਆਸਟ੍ਰੇਲੀਆ 163/6
. . .  about 1 hour ago
ਪੰਜਾਬ ਅੰਦਰ ਨਵੀਆਂ ਬਣ ਰਹੀਆਂ ਪਾਰਟੀਆਂ ਦਾ ਮਕਸਦ ਕਾਂਗਰਸ ਨੂੰ ਲਾਭ ਪਹੁੰਚਾਉਣਾ- ਮਜੀਠੀਆ
. . .  about 1 hour ago
ਅਜਨਾਲਾ, 18 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)- ਹਲਕਾ ਅਜਨਾਲਾ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕਰਨ ਪੁੱਜੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਬਿਕਰਾਊਰ ਅਤੇ ਹਰਾਰ ਖੁਰਦ ਪਿੰਡਾਂ 'ਚ ਅਕਾਲੀ ਵਰਕਰਾਂ ਦੀ ਇਕੱਤਰਤਾ ਨੂੰ ਸੰਬੋਧਨ ਕਰਦਿਆਂ...
ਭਾਰਤ ਬਨਾਮ ਆਸਟ੍ਰੇਲੀਆ ਤੀਜਾ ਇੱਕ ਦਿਨਾ ਮੈਚ : 26 ਓਵਰਾਂ ਤੋਂ ਬਾਅਦ ਆਸਟ੍ਰੇਲੀਆ 110/4
. . .  about 1 hour ago
ਦਿੱਲੀ 'ਚ ਸ਼ੀਤ ਲਹਿਰ ਦਾ ਕਹਿਰ ਜਾਰੀ, ਸੰਘਣੀ ਧੁੰਦ ਕਾਰਨ ਟਰੇਨਾਂ ਅਤੇ ਉਡਾਣਾਂ 'ਤੇ ਅਸਰ
. . .  about 2 hours ago
ਨਵੀਂ ਦਿੱਲੀ, 18 ਜਨਵਰੀ- ਰਾਜਧਾਨੀ ਦਿੱਲੀ 'ਚ ਸ਼ੀਤ ਲਹਿਰ ਦਾ ਕਹਿਰ ਜਾਰੀ ਹੈ। ਠੰਢ ਅਤੇ ਸੰਘਣੀ ਧੁੰਦ ਕਾਰਨ ਦਿੱਲੀ ਵਾਸੀਆਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਧੁੰਦ ਅਤੇ ਘੱਟ ਦ੍ਰਿਸ਼ਟਤਾ ਕਾਰਨ ਦਿੱਲੀ ਆਉਣ ਵਾਲੀਆਂ 10 ਟਰੇਨਾਂ ਦੇਰੀ ਨਾਲ...
ਪੂਰੇ ਪੰਜਾਬ 'ਚ ਅੱਜ ਕਿਸਾਨਾਂ ਵਲੋਂ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਅੱਗੇ ਦਿੱਤੇ ਜਾਣਗੇ ਧਰਨੇ
. . .  about 2 hours ago
ਸੰਗਰੂਰ, 18 ਜਨਵਰੀ (ਧੀਰਜ ਪਸ਼ੋਰੀਆ)- ਪੰਜਾਬ ਦੀਆਂ ਸੱਤ ਕਿਸਾਨ ਜਥੇਬੰਦੀਆਂ ਦੇ ਸੱਦੇ 'ਤੇ ਅੱਜ ਸੂਬੇ ਦੇ ਕਿਸਾਨਾਂ ਵਲੋਂ ਪੂਰੇ ਪੰਜਾਬ 'ਚ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਅੱਗੇ ਧਰਨੇ ਦਿੱਤੇ ਜਾਣਗੇ। ਬੀ. ਕੇ. ਯੂ. ਏਕਤਾ ਉਗਰਾਹਾਂ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ...
ਭਾਰਤ ਬਨਾਮ ਆਸਟ੍ਰੇਲੀਆ ਤੀਜਾ ਇੱਕ ਦਿਨਾ ਮੈਚ : 10 ਓਵਰਾਂ ਤੋਂ ਬਾਅਦ ਆਸਟ੍ਰੇਲੀਆ 30/2
. . .  about 2 hours ago
ਬਿਕਰਮ ਮਜੀਠੀਆ ਅੱਜ ਕਰਨਗੇ ਹਲਕਾ ਅਜਨਾਲਾ ਦਾ ਦੌਰਾ
. . .  about 3 hours ago
ਸੰਘਣੀ ਧੁੰਦ ਕਾਰਨ ਤਿੰਨ ਵਾਹਨਾਂ ਵਿਚਾਲੇ ਹੋਈ ਜ਼ਬਰਦਸਤ ਟੱਕਰ, ਇੱਕ ਦੀ ਮੌਤ ਅਤੇ ਪੰਜ ਜ਼ਖ਼ਮੀ
. . .  about 1 hour ago
ਭਾਰਤ ਬਨਾਮ ਆਸਟ੍ਰੇਲੀਆ ਤੀਜਾ ਇੱਕ ਦਿਨਾ ਮੈਚ : ਆਸਟ੍ਰੇਲੀਆ ਨੂੰ ਲੱਗਾ ਪਹਿਲਾ ਝਟਕਾ
. . .  about 3 hours ago
ਭਾਰਤ ਬਨਾਮ ਆਸਟ੍ਰੇਲੀਆ ਤੀਜਾ ਇੱਕ ਦਿਨਾ ਮੈਚ : ਮੀਂਹ ਕਾਰਨ ਰੁਕਿਆ ਖੇਡ, ਆਸਟ੍ਰੇਲੀਆ 1/0
. . .  about 4 hours ago
ਅੱਜ ਦਾ ਵਿਚਾਰ
. . .  about 4 hours ago
ਸੀ.ਬੀ.ਆਈ ਵੱਲੋਂ ਸਾਂਈ ਦੇ ਠਿਕਾਣਿਆਂ 'ਤੇ ਛਾਪੇਮਾਰੀ
. . .  1 day ago
ਨਵੇਂ ਸਰਪੰਚਾਂ ਨੂੰ ਗਰਾਮ ਪੰਚਾਇਤਾਂ ਦਾ ਰਿਕਾਰਡ 21 ਤੱਕ ਦੇਣ ਦੇ ਹੁਕਮ
. . .  1 day ago
ਕੈਬਨਿਟ ਦੀ ਨਿਯੁਕਤ ਕਮੇਟੀ ਨੇ ਘਟਾਇਆ ਰਾਕੇਸ਼ ਅਸਥਾਨਾ ਸਮੇਤ 4 ਅਫਸਰਾਂ ਦਾ ਕਾਰਜਕਾਲ
. . .  1 day ago
ਸੱਚ ਦੀ ਜਿੱਤ ਹੋਈ ਹੈ - ਅੰਸ਼ੁਲ ਛਤਰਪਤੀ
. . .  1 day ago
ਸੈਰ ਸਪਾਟਾ ਵਿਭਾਗ ਨੇ 7.90 ਕਰੋੜ ਦੀ ਲਾਗਤ ਨਾਲ ਛੱਤਬੀੜ ਦੀ ਕੀਤੀ ਕਾਇਆ ਕਲਪ - ਸਿੱਧੂ
. . .  1 day ago
ਛਤਰਪਤੀ ਹੱਤਿਆ ਮਾਮਲੇ 'ਚ ਰਾਮ ਰਹੀਮ ਨੂੰ ਉਮਰ ਕੈਦ ਦੀ ਸਜ਼ਾ
. . .  1 day ago
ਭਾਰਤ ਅਤੇ ਆਸਟ੍ਰੇਲੀਆ ਵਿਚਕਾਰ ਤੀਸਰਾ ਇੱਕ ਦਿਨਾਂ ਮੈਚ ਕੱਲ੍ਹ
. . .  1 day ago
ਮਹਿਲਾ ਕ੍ਰਿਕਟ : ਬੀ.ਸੀ.ਸੀ.ਆਈ ਵੱਲੋਂ ਇੰਗਲੈਂਡ ਖ਼ਿਲਾਫ਼ ਘਰੇਲੂ ਲੜੀ ਲਈ ਪ੍ਰੋਗਰਾਮ ਦਾ ਐਲਾਨ
. . .  1 day ago
ਸੋਸ਼ਲ ਮੀਡੀਆ 'ਤੇ ਆਮ ਚੋਣਾਂ ਦੀ ਫ਼ਰਜ਼ੀ ਤਾਰੀਖ਼ ਜਾਰੀ ਕਰਨ ਵਾਲਿਆ ਖ਼ਿਲਾਫ਼ ਕਾਰਵਾਈ ਹੋਵੇ - ਚੋਣ ਕਮਿਸ਼ਨ
. . .  1 day ago
ਬੱਚਿਆ ਨਾਲ ਕਥਿਤ ਸ਼ੋਸ਼ਣ ਨੂੰ ਲੈ ਕੇ ਸੀ.ਬੀ.ਆਈ ਵੱਲੋਂ ਐੱਫ.ਆਈ.ਆਰ ਦਰਜ
. . .  1 day ago
ਸਾਬਕਾ ਸੈਨਾ ਮੁਖੀ ਜਨਰਲ ਜੇ.ਜੇ ਸਿੰਘ ਪੰਜਾਬ ਮੰਚ 'ਚ ਹੋਏ ਸ਼ਾਮਲ
. . .  1 day ago
ਲੋਕ ਵਿਦੇਸ਼ਾਂ ਤੋਂ ਇਲਾਜ ਲਈ ਆਉਂਦੇ ਨੇ ਗੁਜਰਾਤ - ਪ੍ਰਧਾਨ ਮੰਤਰੀ
. . .  1 day ago
ਆਸੀਆ ਅੰਦ੍ਰਾਬੀ ਨੂੰ ਐਨ.ਆਈ.ਏ ਅਦਾਲਤ 'ਚ ਕੀਤਾ ਗਿਆ ਪੇਸ਼
. . .  1 day ago
ਕਾਂਗਰਸ ਵੱਲੋਂ ਵਿਧਾਨ ਸਭਾ ਚੋਣ ਲੜਨ ਵਾਲੇ ਰਾਜਵਿੰਦਰ ਸਿੰਘ ਲੱਖੀ ਅਕਾਲੀ ਦਲ 'ਚ ਸ਼ਾਮਲ
. . .  1 day ago
ਛਤਰਪਤੀ ਹੱਤਿਆ ਮਾਮਲਾ : ਜੱਜ ਨੇ ਫ਼ੈਸਲਾ ਪੜ੍ਹਨਾ ਕੀਤਾ ਸ਼ੁਰੂ
. . .  1 day ago
ਪ੍ਰਧਾਨ ਮੰਤਰੀ ਨੇ ਕੀਤਾ ਸਰਦਾਰ ਵੱਲਭ ਭਾਈ ਪਟੇਲ ਇੰਸਟੀਚਿਊਟ ਦਾ ਉਦਘਾਟਨ
. . .  1 day ago
ਸੁਣਵਾਈ ਦੇ ਦੌਰਾਨ ਛਤਰਪਤੀ ਦੇ ਪਰਿਵਾਰ ਲਈ ਮੁਆਵਜ਼ੇ ਦੀ ਕੀਤੀ ਗਈ ਮੰਗ
. . .  1 day ago
2018 'ਚ ਮਾਰੇ ਗਏ 250 ਅੱਤਵਾਦੀ - ਉੱਤਰੀ ਕਮਾਂਡ ਪ੍ਰਮੁੱਖ
. . .  1 day ago
ਛਤਰਪਤੀ ਹੱਤਿਆ ਮਾਮਲਾ : ਸੀ.ਬੀ.ਆਈ ਦੇ ਵਕੀਲ ਨੇ ਰਾਮ ਰਹੀਮ ਨੂੰ ਫਾਂਸੀ ਦੀ ਸਜ਼ਾ ਦਿੱਤੇ ਜਾਣ ਦੀ ਕੀਤੀ ਮੰਗ
. . .  1 day ago
ਥਰਮਲ ਮੁਲਾਜ਼ਮ ਜਥੇਬੰਦੀ ਦੇ ਨੁਮਾਇੰਦਿਆਂ ਨੂੰ ਪੁਲਿਸ ਨੇ ਲਿਆ ਹਿਰਾਸਤ
. . .  1 day ago
ਸ਼ਸ਼ੀ ਥਰੂਰ ਖ਼ਿਲਾਫ਼ ਅਪਰਾਧਿਕ ਮਾਣਹਾਨੀ ਮਾਮਲੇ ਦੀ ਸੁਣਵਾਈ ਮੁਲਤਵੀ
. . .  1 day ago
ਜਸਟਿਸ ਸੰਜੀਵ ਖੰਨਾ ਅਤੇ ਜਸਟਿਸ ਦਿਨੇਸ਼ ਮਹੇਸ਼ਵਰੀ ਦਾ ਸਹੁੰ ਚੁੱਕ ਸਮਾਗਮ ਕੱਲ੍ਹ
. . .  1 day ago
ਪ੍ਰਧਾਨ ਮੰਤਰੀ ਨੇ ਕੀਤਾ ਵਾਈਬ੍ਰੈਂਟ ਗੁਜਰਾਤ ਗਲੋਬਲ ਵਪਾਰ ਮੇਲੇ ਦਾ ਉਦਘਾਟਨ
. . .  1 day ago
ਲੋਕਪਾਲ ਦੀ ਨਿਯੁਕਤੀ ਸਬੰਧੀ ਸੁਪਰੀਮ ਕੋਰਟ 'ਚ ਸੁਣਵਾਈ 7 ਮਾਰਚ ਨੂੰ
. . .  1 day ago
ਬੱਸ ਦੀ ਚਪੇਟ 'ਚ ਆਉਣ ਨਾਲ ਇੱਕ ਵਿਅਕਤੀ ਦੀ ਮੌਤ
. . .  1 day ago
ਗਰਨੇਡ ਹਮਲੇ 'ਚ ਤਿੰਨ ਜ਼ਖਮੀ
. . .  1 day ago
ਛਤਰਪਤੀ ਹੱਤਿਆ ਮਾਮਲਾ : ਸੀ.ਬੀ.ਆਈ. ਦੇ ਵਕੀਲ ਜੱਜ ਸਾਹਮਣੇ ਰੱਖ ਰਹੇ ਹਨ ਆਪਣਾ ਪੱਖ
. . .  1 day ago
ਰਾਮ ਰਹੀਮ ਦੇ ਵਕੀਲ ਵੱਲੋਂ ਜੱਜ ਸਾਹਮਣੇ ਰਹਿਮ ਦੀ ਅਪੀਲ
. . .  1 day ago
ਛਤਰਪਤੀ ਹੱਤਿਆ ਮਾਮਲੇ 'ਚ ਫ਼ੈਸਲਾ ਆਉਣ ਤੋਂ ਪਹਿਲਾਂ ਪੁਲਿਸ ਵੱਲੋਂ 14 ਥਾਵਾਂ 'ਤੇ ਨਾਕਾਬੰਦੀ
. . .  1 day ago
ਪੱਤਰਕਾਰ ਰਾਮਚੰਦਰ ਛਤਰਪਤੀ ਮਾਮਲੇ ਦੀ ਸੁਣਵਾਈ ਸ਼ੁਰੂ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 5 ਕੱਤਕ ਸੰਮਤ 550
ਿਵਚਾਰ ਪ੍ਰਵਾਹ: ਲਾਪਰਵਾਹੀ ਅਕਸਰ ਅਗਿਆਨਤਾ ਤੋਂ ਵੀ ਜ਼ਿਆਦਾ ਨੁਕਸਾਨ ਪਹੁੰਚਾਉਂਦੀ ਹੈ। -ਫਰੈਂਕਲਿਨ

ਜੰਮੂ-ਕਸ਼ਮੀਰ

ਜੰਮੂ ਨਗਰ ਨਿਗਮ ਵਾਰਡ ਨੰ: 73 ਤੋਂ ਪ੍ਰੋ: ਯੁਧਵੀਰ ਸਿੰਘ ਜੇਤੂ ਰਹੇ

ਜੰਮੂ, 20 ਅਕਤੂਬਰ (ਮਹਿੰਦਰਪਾਲ ਸਿੰਘ)-ਜੰਮੂ ਨਗਰ ਨਿਗਮ ਦੀਆਂ 75 ਵਾਰਡਾਂ ਦੇ ਕਾਰਪੋਰੇਟਰ ਲਈ ਹੋਈਆਂ ਚੋਣਾਂ ਤੇ ਨਤੀਜੇ ਅੱਜ ਸਾਹਮਣੇ ਆ ਗਏ | ਜਿਸ ਵਿਚ 75 ਸੀਟਾਂ ਵਿਚੋਂ 43 ਸੀਟਾਂ ਤੇ ਭਾਜਪਾ ਨੇ ਕਬਜ਼ਾ ਕੀਤਾ | ਕਾਂਗਰਸ 14 ਸੀਟਾਂ 'ਤੇ ਜਿੱਤ ਪ੍ਰਾਪਤ ਕਰਨ ਵਿਚ ਕਾਮਯਾਬ ਰਹੀ | 18 ਆਜ਼ਾਦ ਉਮੀਦਵਾਰਾਂ ਨੂੰ ਲੋਕਾਂ ਨੇ ਇਸ ਵਾਰ ਆਪਣਾ ਮੱਤ ਦੇ ਕੇ ਜੇਤੂ ਬਣਾਇਆ | ਜੰਮੂ ਨਗਰ ਨਿਗਮ ਦੀਆਂ 75 ਵਾਰਡਾਂ ਵਿਚੋਂ 20 ਸੀਟਾਂ ਤੇ ਔਰਤਾਂ ਕਾਰਪੋਰੇਟਰ ਬਣੀਆਂ | ਵਾਰਡ ਨੰਬਰ 44 ਤੋਂ ਆਜ਼ਾਦ ਉਮੀਦਵਾਰ ੰਇੰਦਰ ਸਿੰਘ ਸੂਦਨ ਨੇ ਜਿੱਤ ਪ੍ਰਾਪਤ ਕੀਤੀ | ਵਾਰਡ ਨੰਬਰ 73 ਗਾਡੀਗੜ੍ਹ ਭੋਰ ਕੈਂਪ ਤੋਂ ਆਜ਼ਾਦ ਉਮੀਦਵਾਰ ਪ੍ਰੋ: ਯੁੱਧਵੀਰ ਸਿੰਘ ਨੇ ਭਾਰੀ ਮਤਾਂ ਨਾਲ ਜਿੱਤ ਪ੍ਰਾਪਤ ਕੀਤੀ | ਜਿੱਤ ਪ੍ਰਾਪਤ ਕਰਨ ਉਪਰੰਤ ਪੋ੍ਰ: ਯੁੱਧਵੀਰ ਸਿੰਘ ਨੇ ਸ਼੍ਰੋਮਣੀ ਡੇਰਾ ਨੰਗਾਲੀ ਸਾਹਿਬ ਦੇ ਸਰਪ੍ਰਸਤ ਮਹੰਤ ਮਨਜੀਤ ਸਿੰਘ ਦਾ ਅਸ਼ੀਰਵਾਦ ਪ੍ਰਾਪਤ ਕੀਤਾ ਅਤੇ ਡਿਗਿਆਣਾ ਆਸ਼ਰਮ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸ਼ੁਕਰਾਨਾ ਕੀਤਾ | ਉਪਰੰਤ ਆਪਣੇ ਸਮਰਥਕਾਂ ਨਾਲ ਰੈਲੀ ਕੱਢ ਕੇ ਵਾਰਡ ਨੰਬਰ 73 ਦੇ ਵੋਟਰਾਂ ਦਾ ਧੰਨਵਾਦ ਵੀ ਕੀਤਾ | ਗਾਡੀਗੜ੍ਹ ਬਣਾਏ ਗਏ ਦਫ਼ਤਰ ਵਿਖੇ ਲੋਕਾਂ ਵਲੋਂ ਪ੍ਰੋ: ਯੁਧਵੀਰ ਸਿੰਘ ਨੂੰ ਮੁਬਾਰਕਬਾਦ ਦੇਣ ਲਈ ਲੋਕਾਂ ਦੀ ਭੀੜ ਰਹੀ |

ਮੋਬਾਈਲ ਟਾਵਰ ਦੀਆਂ ਬੈਟਰੀਆਂ ਚੋਰੀ

ਖਰੜ, 20 ਅਕਤੂਬਰ (ਮਾਨ)-ਪਿੰਡ ਦੇਸੂਮਾਜਰਾ ਸਥਿਤ ਇਕ ਮੋਬਾਈਲ ਟਾਵਰ ਦੀਆਂ ਵੱਡੀ ਗਿਣਤੀ ਬੈਟਰੀਆਂ ਅਣਪਛਾਤੇ ਵਿਅਕਤੀਆਂ ਵਲੋਂ ਚੋਰੀ ਕਰ ਲਈਆਂ ਗਈਆਂ | ਟਾਵਰ ਕੰਪਨੀ ਦੇ ਟੈਕਨੀਸ਼ੀਅਨ ਅਮਨਦੀਪ ਸਿੰਘ ਨੇ ਦੱਸਿਆ ਕਿ ਮੇਨ ਸੜਕ ਦੇ ਨੇੜੇ ਲੱਗੇ ਇਸ ਟਾਵਰ ਤੋਂ ਪਿਛਲੇ ...

ਪੂਰੀ ਖ਼ਬਰ »

6 ਗ੍ਰਾਮ ਚਿੱਟੇ ਸਮੇਤ ਨਸ਼ਾ ਤਸਕਰ ਕਾਬੂ

ਜੰਮੂ, 20 ਅਕਤੂਬਰ (ਮਹਿੰਦਰਪਾਲ ਸਿੰਘ)-ਅੱਜ ਐਸ.ਡੀ.ਪੀ.ਓ. ਆਰ.ਐਸ.ਪੁਰਾ ਸੌਰਭ ਪਾਰਸ਼ਰ ਦੀ ਨਿਗਰਾਨੀ ਹੇਠ ਐਸ.ਐਚ.ਓ. ਮੀਰਾਂ ਸਾਹਿਬ ਇੰਸਪੈਕਟਰ ਅਜੀਤ ਸਿੰਘ ਦੀ ਦੇਖ-ਰੇਖ ਹੇਠ ਚੌਕੀ ਅਫ਼ਸਰ ਕੁਲੀਆ ਜੁਗਲ ਕਿਸ਼ੋਰ ਨਾਕਾ ਕੁਲੀਆ ਵਿਖੇ ਲਗਾਇਆ ਗਿਆ | ਕੀਰਪਿੰਡ ਤੋਂ ਕੁਲੀਆ ...

ਪੂਰੀ ਖ਼ਬਰ »

ਮਨੁੱਖੀ ਅਧਿਕਾਰ ਫਾਸਟ ਵਲੋਂ ਨਵੇਂ ਮੈਂਬਰਾਂ ਦੀ ਚੋਣ

ਰੂਪਨਗਰ, 20 ਅਕਤੂਬਰ (ਪ. ਪ.)-ਮਨੁੱਖੀ ਅਧਿਕਾਰ ਫਾਸਟ ਐਨ. ਜੀ. ਓ. ਦੀ ਮੀਟਿੰਗ ਪਿੰਡ ਨਾਨਕਪੁਰਾ ਵਿਚ ਜਸਬੀਰ ਸਿੰਘ ਸੈਣੀ ਉਪ ਪ੍ਰਧਾਨ ਪੰਜਾਬ ਦੀ ਅਗਵਾਈ ਵਿਚ ਹੋਈ | ਮੀਟਿੰਗ ਵਿਚ ਸੂਬਾ ਪ੍ਰਧਾਨ ਤਰਸੇਮ ਸਿੰਘ ਚੱਕਲਾ ਪਹੁੰਚੇ | ਉਨ੍ਹਾਂ ਕਿਹਾ ਕਿ ਪੰਜਾਬ ਵਿਚ ਨਸ਼ੇ ਦਾ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਨਾਇਬ ਤਹਿਸੀਲਦਾਰ ਮੋਰਿੰਡਾ ਨੂੰ ਮੰਗ-ਪੱਤਰ

ਮੋਰਿੰਡਾ, 20 ਅਕਤੂਬਰ (ਕੰਗ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਨਾਇਬ ਤਹਿਸੀਲਦਾਰ ਮੋਰਿੰਡਾ ਹਰਿੰਦਰਜੀਤ ਸਿੰਘ ਨੂੰ ਆਪਣੀਆਂ ਮੰਗਾਂ ਸਬੰਧੀ ਇਕ ਮੰਗ ਪੱਤਰ ਦਿੱਤਾ ਗਿਆ | ਇਸ ਮੰਗ ਪੱਤਰ ਵਿਚ ਉਨ੍ਹਾਂ ਮੰਗ ਕੀਤੀ ਕਿ ਖੇਤੀ ਮੰਡੀ ਕਾਰਪੋਰੇਟ ਘਰਾਣਿਆਂ ਦੇ ...

ਪੂਰੀ ਖ਼ਬਰ »

ਐਮ.ਐਸ.ਜੀ. ਭਾਰਤੀ ਖੇਡ ਪਿੰਡ 'ਚ 2 ਰੋਜ਼ਾ ਪਹਿਲਾ ਹੈਾਡਬਾਲ ਲੀਗ ਸ਼ੁਰੂ

ਸਿਰਸਾ, 20 ਅਕਤੂਬਰ (ਭੁਪਿੰਦਰ ਪੰਨੀਵਾਲੀਆ)-ਐਮ.ਐਸ.ਜੀ. ਭਾਰਤੀ ਖੇਡ ਪਿੰਡ 'ਚ ਸ਼ਨਿਚਰਵਾਰ ਨੂੰ 2 ਰੋਜ਼ਾ ਪਹਿਲਾ ਹੈਾਡਬਾਲ ਲੀਗ ਮੁਕਾਬਲਾ ਸ਼ੁਰੂ ਹੋਇਆ | ਲੀਗ ਦੀ ਸ਼ੁਰੂਆਤ ਐਨ.ਐਸ.ਐਨ.ਆਈ.ਐਸ. ਪਟਿਆਲਾ ਦੇ ਹੈਾਡਬਾਲ ਦੇ ਮੁੱਖ ਕੋਚ ਅਤੇ ਹੈਾਡਬਾਲ ਫੈਡਰੇਸ਼ਨ ਆਫ ਇੰਡੀਆ ...

ਪੂਰੀ ਖ਼ਬਰ »

ਫਿਲਮ ਅਦਾਕਾਰਾ ਦੀਪ ਸ਼ਿਖਾ ਕਰੇਗੀ ਵੂਮੈਨ ਆਫ ਦਾ ਮਿਲੇਨੀਅਮ ਅਵਾਰਡ ਵਿਚ ਸ਼ਮਹੂਲੀਅਤ

ਟੀ.ਵੀ. ਸੁਪਰ ਸਟਾਰ ਸਰਹਾਨ ਸਿੰਘ ਵੀ ਹੋਣਗੇ ਵਿਸ਼ੇਸ਼ ਮਹਿਮਾਨ ਕਰਨਾਲ, 20 ਅਕਤੂਬਰ (ਗੁਰਮੀਤ ਸਿੰਘ ਸੱਗੂ)-ਨਾਰੀ ਸ਼ਕਤੀ ਦੇ ਸਨਮਾਨ ਲਈ ਕਰਨਾਲ ਇਕ ਵਾਰ ਫਿਰ ਇਤਿਹਾਸ ਰਚਨ ਲਈ ਤਿਆਰ ਹੈ | ਐਾਟੀ ਕਰਪਸ਼ਨ ਫਾਉਂਡੇਸ਼ਨ ਆਫ ਇੰਡੀਆ ਵੱਲੋ ਕੌਮਾਂਤਰੀ ਸ਼ਕਸ਼ਤ ਨਾਰੀ ...

ਪੂਰੀ ਖ਼ਬਰ »

ਅੰਮਿ੍ਤਸਰ ਦੇ ਮਿ੍ਤਕਾਂ ਨੂੰ ਦਿੱਤੀ ਸ਼ਰਧਾਂਜਲੀ

ਕੁਰੂਕਸ਼ੇਤਰ, 20 ਅਕਤੂਬਰ (ਜਸਬੀਰ ਸਿੰਘ ਦੁੱਗਲ)-ਵਿਜੈਦਸ਼ਮੀ ਤਿਉਹਾਰ 'ਤੇ ਅੰਮਿ੍ਤਸਰ ਵਿਚ ਰੇਲ ਹਾਦਸੇ ਵਿਚ ਮਾਰੇ ਗਏ ਲੋਕਾਂ ਨੂੰ ਖਾਨੇਵਾਲ ਖ਼ਾਲਸਾ ਸੀ.ਸੈ. ਸਕੂਲ 'ਚ ਵਿਦਿਆਰਥੀਆਂ ਨੇ ਸ਼ਰਧਾਂਜਲੀ ਦਿੱਤੀ | ਵਿਦਿਆਰਥੀਆਂ ਨੇ 2 ਮਿੰਟ ਦਾ ਮੌਨ ਰੱਖ ਕੇ ਵਿਛੜੀਆਂ ...

ਪੂਰੀ ਖ਼ਬਰ »

ਮਿ੍ਤਕਾਂ ਦੇ ਪਰਿਵਾਰਾਂ ਨੂੰ 10-10 ਲੱਖ ਮਾਲੀ ਸਹਾਇਤਾ ਦੇਵੇ ਕੇਂਦਰ ਸਰਕਾਰ-ਸਾਬਕਾ ਚੇਅਰਮੈਨ

ਕੁਰੂਕਸ਼ੇਤਰ, 20 ਅਕਤੂਬਰ (ਜਸਬੀਰ ਸਿੰਘ ਦੁੱਗਲ)-ਪੰਜਾਬ ਇੰਡਸਟਰੀ ਡਿਵੈਲਪਮੈਂਟ ਕਾਰਪੋਰੇਸ਼ਨ ਲਿ. ਦੇ ਸਾਬਕਾ ਚੇਅਰਮੈਨ ਅਤੇ ਐਸ.ਜੀ.ਪੀ.ਸੀ. ਦੇ ਸਾਬਕਾ ਮੈਂਬਰ ਜਥੇ. ਅਮਰਜੀਤ ਸਿੰਘ ਮੰਗੀ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਕਿ ਬੀਤੇ ਦਿਨ ਅੰਮਿ੍ਤਸਰ 'ਚ ਵਾਪਰੇ ...

ਪੂਰੀ ਖ਼ਬਰ »

ਦੁਸਹਿਰਾ ਮੇਲੇ ਮੌਕੇ ਭਿਵਾਨੀ ਮੰਦਰ ਚੀਕਾ ਦੇ ਵਿਹੜੇ 'ਚ ਕੱਟੀ ਇਕ ਵਿਅਕਤੀ ਦੀ ਜੇਬ

ਗੂਹਲਾ ਚੀਕਾ, 20 ਅਕਤੂਬਰ (ਓ.ਪੀ. ਸੈਣੀ)-ਦੁਸਹਿਰੇ ਮੌਕੇ ਮੌਕੇ ਭਿਵਾਨੀ ਮੰਦਰ ਚੀਕਾ ਦੇ ਵੇਹੜੇ 'ਚ ਇਕ ਵਿਅਕਤੀ ਨੂੰ ਉਸ ਸਮੇਂ ਮੇਲਾ ਦੇਖਣਾ ਮਹਿੰਗਾ ਪਿਆ, ਜਦੋਂ ਉਕਤ ਵਿਅਕਤੀ ਦੀ ਅਣਪਛਾਤੇ ਚੋਰ ਨੇ ਜੇਬ ਕੱਟ ਲਈ | ਜਾਣਕਾਰੀ ਦਿੰਦਿਆਂ ਧਰਮਪਾਲ ਨੇ ਦੱਸਿਆ ਕਿ ਉਹ ਚੀਕਾ ...

ਪੂਰੀ ਖ਼ਬਰ »

ਪੁਲਿਸ ਲਾਈਨ 'ਚ ਅੱਜ ਸ਼ਹੀਦਾਂ ਨੂੰ ਦਿੱਤੀ ਜਾਵੇਗੀ ਸਲਾਮੀ

ਕੁਰੂਕਸ਼ੇਤਰ, 20 ਅਕਤੂਬਰ (ਜਸਬੀਰ ਸਿੰਘ ਦੁੱਗਲ)-ਬੀਤੇ ਸਾਲ ਦੌਰਾਨ ਵੱਖ-ਵੱਖ ਪੁਲਿਸ ਸੰਗਠਨਾਂ ਦੇ ਸ਼ਹੀਦ ਹੋਏ ਪੁਲਿਸ ਅਧਿਕਾਰੀਆਂ/ਕਰਮਚਾਰੀਆਂ ਦੀ ਯਾਦ 'ਚ ਪੁਲਿਸ ਲਾਈਨ 'ਚ ਸਲਾਮੀ ਦਿੱਤੀ ਜਾਵੇਗੀ | ਐਸ.ਪੀ. ਸੁਰੇਂਦਰ ਪਾਲ ਸਿੰਘ ਨੇ ਦੱਸਿਆ ਕਿ ਦੇਸ਼ ਭਰ 'ਚ 21 ਅਕਤੂਬਰ ...

ਪੂਰੀ ਖ਼ਬਰ »

ਬਿਜਲੀ ਮੁਲਾਜ਼ਮਾਂ ਨੇ ਕੀਤੀ ਬੈਠਕ

ਗੂਹਲਾ ਚੀਕਾ, 20 ਅਕਤੂਬਰ (ਓ.ਪੀ. ਸੈਣੀ)-ਆਲ ਹਰਿਆਣਾ ਪਾਵਰ ਕਾਰਪੋਰੇਸ਼ਨ ਵਰਕਰਜ਼ ਯੂਨੀਅਨ ਸੰਬਧਿਤ ਸਰਵ ਕਰਮਚਾਰੀ ਸੰਘ ਹਰਿਆਣਾ ਸਬ ਯੂਨਿਟ ਚੀਕਾ ਦੀ ਇਕ ਬੈਠਕ 33ਕੇ.ਵੀ. ਚੀਕਾ ਦੇ ਵੇਹਣੇ 'ਚ ਹੋਈ | ਬੈਠਕ ਦੀ ਪ੍ਰਧਾਨਗੀ ਕੇਂਦਰੀ ਕਮੇਟੀ ਦੇ ਮੈਂਬਰ ਅਭਿਸ਼ੇਕ ਸ਼ਰਮਾ ਨੇ ...

ਪੂਰੀ ਖ਼ਬਰ »

ਖੂਨਦਾਨ ਕਰ ਕੇ ਕਿਸੇ ਦੀ ਅਨਮੋਲ ਜ਼ਿੰਦਗੀ ਬਚਾਉਣਾ ਮੇਰਾ ਮੁੱਖ ਟੀਚਾ-ਅਸ਼ੋਕ ਵਰਮਾ

ਕੁਰੂਕਸ਼ੇਤਰ, 20 ਅਕਤੂਬਰ (ਜਸਬੀਰ ਸਿੰਘ ਦੁੱਗਲ)-ਸੀਨ ਆਫ਼ ਕਰਾਈਮ ਮਾਹਿਰ ਅਤੇ ਡਾਇਮੰਡ ਖੂਨਦਾਨੀ ਡਾ. ਅਸ਼ੋਕ ਕੁਮਾਰ ਵਰਮਾ ਨੇ ਇਕ ਲੋੜਵੰਦ ਮਰੀਜ਼ ਨੂੰ ਪਲੇਟਲੇਟਸ ਦਾਨ ਕਰਕੇ ਮਨੁੱਖਤਾ ਦੀ ਭਲਾਈ ਦਾ ਕੰਮ ਕੀਤਾ ਹੈੇ | ਡਾ. ਵਰਮਾ ਦੇ ਇਸ ਯਤਨ ਦੀ ਸਾਰਿਆਂ ਨੇ ਸ਼ਲਾਘਾ ...

ਪੂਰੀ ਖ਼ਬਰ »

ਸਕੂਲ 'ਚ ਲਗਾਏ ਬੂਟੇ

ਕੁਰੂਕਸ਼ੇਤਰ, 20 ਅਕਤੂਬਰ (ਜਸਬੀਰ ਸਿੰਘ ਦੁੱਗਲ)-ਗੌਰਮਿੰਟ ਸੀਨੀਅਰ ਸੈਕੰਡਰੀ ਸਕੂਲ ਸੰਭਾਲਖੀ ਵਿਚ ਜੂਨੀਅਰ ਰੈਡ ਕਰਾਸ ਕਾਊਾਸਲਰ ਵਲੋਂ ਮੁਹਿੰਮ ਤਹਿਤ ਬੂਟੇ ਲਗਾਏ ਗਏ | ਕਾਊਾਸਲਰ ਡਾ. ਸੰਜੇ ਕੁਮਾਰ ਅਤੇ ਪਿੰ੍ਰਸੀਪਲ ਡਾ. ਵਿੱਦਿਆ ਸਾਗਰ ਸ਼ੁਕਲਾ ਨੇ ਵਿਦਿਆਰਥੀਆਂ ...

ਪੂਰੀ ਖ਼ਬਰ »

ਰਾਮਲੀਲ੍ਹਾ 'ਚ ਸ੍ਰੀ ਰਾਮ ਦਾ ਹੋਇਆ ਸ਼ੁਭ ਰਾਜ ਤਿਲਕ

ਥਾਨੇਸਰ, 20 ਅਕਤੂਬਰ (ਅਜੀਤ ਬਿਊਰੋ)-ਪੁਰਾਣਾ ਬੱਸ ਅੱਡਾ ਵਿਖੇ ਸ਼ਹੀਦ ਮਦਨ ਲਾਲ ਢੀਂਗੜਾ ਪਾਰਕ 'ਚ ਸ੍ਰੀਰਾਮਲੀਲਾ ਡ੍ਰਾਮਾਟਿਕ ਕਲੱਬ ਦੀ ਸ਼ੁਰੂਆਤ ਰਾਜਤਿਲਕ ਕੀਤਾ ਗਿਆ | ਮੁੱਖ ਮਹਿਮਾਨ ਨੇ ਵਿਧਾਇਕ ਸੁਭਾਸ਼ ਸੁਧਾ ਨੇ ਸ੍ਰੀਰਾਮ ਦੇ ਮੱਥੇ 'ਤੇ ਰਾਜਤਿਲਕ ਕੀਤਾ | ...

ਪੂਰੀ ਖ਼ਬਰ »

ਸਿਹਤ ਮੰਤਰੀ ਨੇ 425 ਵਿਦਿਆਰਥੀਆਂ ਨੂੰ ਵੰਡੀਆਂ ਡਿਗਰੀਆਂ

ਅੰਬਾਲਾ, 20 ਅਕਤੂਬਰ (ਅਜੀਤ ਬਿਊਰੋ)-ਸਿਹਤ, ਖੇਡ ਅਤੇ ਯੁਵਾ ਪ੍ਰੋਗਰਾਮ ਮੰਤਰੀ ਅਨਿਲ ਵਿਜ ਨੇ ਗੌਰਮਿੰਟ ਪੋਸਟ ਗ੍ਰੈਜੂਏਟ ਕਾਲਜ ਅੰਬਾਲਾ ਕੈਂਟ ਦੇ 8ਵੇਂ ਕਨਵੋਕੇਸ਼ਨ ਸਮਾਰੋਹ 'ਚ 425 ਵਿਦਿਆਰਥੀਆਂ ਨੂੰ ਡਿੱਗਰੀਆਂ ਵੰਡੀਆਂ | ਇਨ੍ਹਾਂ ਵਿਚੋਂ 180 ਡਿੱਗਰੀਆਂ ਐਮ.ਐਸ.ਸੀ. ...

ਪੂਰੀ ਖ਼ਬਰ »

ਸਾਬਕਾ ਮੰਤਰੀ ਲਛਮਣ ਦਾਸ ਦੇ ਦੋਹਤੇ ਅਤੇ ਭਾਜਪਾ ਆਗੂ ਗੋਕੁਲ ਸੇਤੀਆ 'ਤੇ ਇੱਟਾਂ-ਪੱਥਰਾਂ ਨਾਲ ਹਮਲਾ

ਸਿਰਸਾ, 20 ਅਕਤੂਬਰ (ਭੁਪਿੰਦਰ ਪੰਨੀਵਾਲੀਆ)-ਸਾਬਕਾ ਮੰਤਰੀ ਲਛਮਣ ਦਾਸ ਅਰੋੜਾ ਦੇ ਦੋਹਤੇ ਅਤੇ ਭਾਜਪਾ ਆਗੂ ਗੋਕੁਲ ਸੇਤੀਆ 'ਤੇ ਅੱਜ ਸਵੇਰੇ ਕੁਝ ਵਿਅਕਤੀਆਂ ਨੇ ਇੱਟਾਂ, ਪੱਥਰਾਂ ਨਾਲ ਹਮਲਾ ਕਰ ਦਿੱਤਾ | ਗੋਕੁਲ ਸੇਤੀਆ ਨੇ ਗੁਰਦੁਆਰੇ 'ਚ ਵੜ ਕੇ ਆਪਣੀ ਜਾਨ ਬਚਾਈ | ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX