ਤਾਜਾ ਖ਼ਬਰਾਂ


ਸਕੂਲ ਬੱਸ ਹੇਠ ਆਉਣ ਨਾਲ ਡੇਢ ਸਾਲਾ ਬੱਚੇ ਦੀ ਮੌਤ
. . .  1 day ago
ਜ਼ੀਰਕਪੁਰ, 14 ਅਕਤੂਬਰ, {ਹੈਪੀ ਪੰਡਵਾਲਾ }-ਬਿਸ਼ਨਪੁਰਾ ਖੇਤਰ 'ਚ ਇਕ ਨਿੱਜੀ ਸਕੂਲ ਬੱਸ ਦੀ ਲਪੇਟ ਵਿਚ ਆਉਣ ਨਾਲ ਡੇਢ ਸਾਲਾ ਦੇ ਬੱਚੇ ਦੀ ਮੌਤ ਹੋ ਗਈ। ਮ੍ਰਿਤਕ ਬੱਚੇ ਦੀ ਪਛਾਣ ਪਿਅੰਸ਼ ਪੁੱਤਰ ਸੰਜੈ ਕੁਮਾਰ ਵਾਸੀ ਬਿਸ਼ਨਪੁਰਾ ਵਜੋਂ ...
ਮਾਨਸਾ ਪੁਲਿਸ ਵੱਲੋਂ ਅੰਤਰਰਾਜੀ ਮੋਬਾਈਲ ਫ਼ੋਨ ਬੈਟਰੀ ਗਿਰੋਹ ਦਾ ਪਰਦਾਫਾਸ਼
. . .  1 day ago
ਮਾਨਸਾ, 14 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਮਾਨਸਾ ਪੁਲਿਸ ਨੇ ਅੰਤਰਰਾਜੀ ਮੋਬਾਈਲ ਫ਼ੋਨ ਬੈਟਰੀ ਗਿਰੋਹ ਦਾ ਪਰਦਾਫਾਸ਼ ਕਰ ਕੇ ਕਰੋੜ ਰੁਪਏ ਤੋਂ ਵਧੇਰੇ ਮੁੱਲ ਦੀਆਂ ਡੁਪਲੀਕੇਟ ਬੈਟਰੀਆਂ ਬਰਾਮਦ ਕੀਤੀਆਂ ...
ਬਠਿੰਡਾ ਵਿਚ ਹੋਇਆ ਨਾਬਾਲਗ ਲੜਕੀ ਦਾ ਵਿਆਹ
. . .  1 day ago
ਬਠਿੰਡਾ 14 ਅਕਤੂਬਰ - ਬਠਿੰਡਾ ਵਿਚ ਨਾਬਾਲਗ ਲੜਕੀ ਦਾ ਵਿਆਹ ਹੋਇਆ ਹੈ ।ਲੜਕੀ ਦੀ ਜਨਮ ਤਰੀਕ 13.1.2003 ਦੱਸੀ ਜਾ ਰਹੀ ਹੈ । ਪੁਲਿਸ ਅਤੇ ਸਿਵਲ ਪ੍ਰਸ਼ਾਸਨ ਨੇ ਮੌਕੇ 'ਤੇ ਪਹੁੰਚ ਕੇ ਬਿਆਨ ਕਲਮਬੰਦ ...
ਸਭਿਆਚਾਰ ਤੇ ਵਿਰਾਸਤੀ ਰੰਗ ਬਿਖ਼ੇਰਦਿਆਂ 61ਵਾਂ ਖੇਤਰੀ ਯੁਵਕ ਅਤੇ ਵਿਰਾਸਤ ਮੇਲਾ ਹੋਇਆ ਸਮਾਪਤ
. . .  1 day ago
ਗੜ੍ਹਸ਼ੰਕਰ, 14 ਅਕਤੂਬਰ (ਧਾਲੀਵਾਲ)- ਸਥਾਨਕ ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਵਿਖੇ ਕਾਲਜ ਦੀ 50ਵੀਂ ਵਰ੍ਹੇਗੰਢ ਮੌਕੇ ਕਰਵਾਇਆ ...
ਸੂਬੇ 'ਚ ਵੱਖ-ਵੱਖ ਜੇਲ੍ਹਾਂ 'ਚ ਸਜ਼ਾ ਕੱਟ ਰਹੇ ਪੰਜਾਬ ਪੁਲਿਸ ਦੇ 5 ਮੁਲਜ਼ਮਾਂ ਨੂੰ ਮਿਲੇਗੀ ਵਿਸ਼ੇਸ਼ ਛੂਟ
. . .  1 day ago
ਨਵੀਂ ਦਿੱਲੀ, 14 ਅਕਤੂਬਰ- ਭਾਰਤ ਸਰਕਾਰ ਨੇ ਪੰਜਾਬ 'ਚ ਅੱਤਵਾਦ ਦੇ ਦੌਰ ਦੌਰਾਨ ਕੀਤੇ ਗਏ ਅਪਰਾਧਾਂ ਲਈ ਪੰਜਾਬ ਦੀਆਂ ਵੱਖ-ਵੱਖ...
ਪੀ.ਐਮ.ਸੀ ਬੈਂਕ ਦੇ ਜਮ੍ਹਾ ਕਰਤਾ ਦੇ ਲਈ ਨਿਕਾਸੀ ਸੀਮਾ ਵੱਧ ਕੇ ਹੋਈ 40,000 ਰੁਪਏ
. . .  1 day ago
ਨਵੀਂ ਦਿੱਲੀ, 14 ਅਕਤੂਬਰ- ਰਿਜ਼ਰਵ ਬੈਂਕ ਆਫ਼ ਇੰਡੀਆ ਨੇ ਪੰਜਾਬ ਅਤੇ ਮਹਾਰਾਸ਼ਟਰ ਸਹਿਕਾਰੀ ਬੈਂਕ(ਪੀ.ਐਮ.ਸੀ) ਲਿਮਟਿਡ ਦੇ ਜਮ੍ਹਾਂ ਕਰਤਾ...
ਐਮ.ਆਈ 17 ਹੈਲੀਕਾਪਟਰ ਮਾਮਲੇ 'ਚ ਹਵਾਈ ਫ਼ੌਜ ਦੇ 6 ਅਧਿਕਾਰੀਆਂ ਖ਼ਿਲਾਫ਼ ਹੋਵੇਗੀ ਕਾਰਵਾਈ
. . .  1 day ago
ਨਵੀਂ ਦਿੱਲੀ, 14 ਅਕਤੂਬਰ- 27 ਫਰਵਰੀ ਨੂੰ ਸ੍ਰੀਨਗਰ 'ਚ ਐਮ.ਆਈ 17 ਨੂੰ ਆਪਣੀ ਮਿਸਾਈਲ ਦਾਗ਼ਣ ਦੇ ਮਾਮਲੇ 'ਚ ਭਾਰਤੀ ਹਵਾਈ ਫ਼ੌਜ ਵੱਲੋਂ 6 ਅਧਿਕਾਰੀਆਂ...
ਕਰਤਾਰਪੁਰ ਲਾਂਘੇ 'ਤੇ ਪਾਕਿਸਤਾਨ ਨੇ ਭਾਰਤ ਨੂੰ ਭੇਜਿਆ ਅੰਤਰਿਮ ਖਰੜਾ
. . .  1 day ago
ਨਵੀਂ ਦਿੱਲੀ, 14 ਅਕਤੂਬਰ- ਕਰਤਾਰਪੁਰ ਲਾਂਘੇ 'ਤੇ ਪਾਕਿਸਤਾਨ ਨੇ ਭਾਰਤ ਨੂੰ ਅੰਤਰਿਮ ਖਰੜਾ ਭੇਜ ...
ਕਰਜ਼ੇ ਤੋਂ ਪਰੇਸ਼ਾਨ ਕਿਸਾਨ ਵੱਲੋਂ ਖ਼ੁਦਕੁਸ਼ੀ
. . .  1 day ago
ਮੋਗਾ, 14 ਅਕਤੂਬਰ- ਮੋਗਾ ਜ਼ਿਲ੍ਹੇ ਦੇ ਥਾਣਾ ਨਿਹਾਲ ਸਿੰਘ ਵਾਲਾ ਅਧੀਨ ਪੈਂਦੇ ਪਿੰਡ ਬੁਰਜ ਹਮੀਰਾ 'ਚ ਇਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਕਰਜ਼ੇ ਦੇ ਦੈਂਤ...
ਆਈ.ਐਨ.ਐਕਸ ਮੀਡੀਆ ਮਾਮਲਾ : ਚਿਦੰਬਰਮ ਦੀ ਗ੍ਰਿਫ਼ਤਾਰੀ ਦੀ ਮੰਗ ਵਾਲੀ ਪਟੀਸ਼ਨ 'ਤੇ ਫ਼ੈਸਲਾ ਰੱਖਿਆ ਸੁਰੱਖਿਅਤ
. . .  1 day ago
ਨਵੀਂ ਦਿੱਲੀ, 14 ਅਕਤੂਬਰ- ਦਿੱਲੀ ਦੀ ਵਿਸ਼ੇਸ਼ ਅਦਾਲਤ ਨੇ ਈ.ਡੀ ਦੀ ਅਪੀਲ 'ਤੇ ਆਈ.ਐਨ.ਐਕਸ ਮੀਡੀਆ ਮਾਮਲੇ 'ਚ ਕਾਂਗਰਸੀ ਨੇਤਾ ਪੀ.ਚਿਦੰਬਰਮ ਦੀ
ਘਰ ਦੀ ਛੱਤ ਡਿੱਗਣ ਕਾਰਨ ਮਾਂ-ਪੁੱਤ ਦੀ ਮੌਤ
. . .  1 day ago
ਨਾਭਾ, 14 ਅਕਤੂਬਰ (ਅਮਨਦੀਪ ਸਿੰਘ ਲਵਲੀ)- ਇੱਥੇ ਅੱਜ ਇੱਕ ਘਰ ਦੀ ਛੱਤ ਡਿੱਗਣ ਕਾਰਨ ਮਾਂ-ਪੁੱਤ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਹਿਚਾਣ 30 ਸਾਲਾ ਦਿਕਸ਼ਾ ਅਤੇ ਉਸ ਦੇ 6 ਸਾਲਾ ਪੁੱਤਰ
ਪ੍ਰਕਾਸ਼ ਪੁਰਬ ਸਬੰਧੀ ਸਾਂਝੇ ਸਮਾਗਮਾਂ ਲਈ ਪੰਜਾਬ ਸਰਕਾਰ ਅਤੇ ਸ਼੍ਰੋਮਣੀ ਕਮੇਟੀ ਵਿਚਾਲੇ ਉਲਝਦਾ ਜਾ ਰਿਹੈ ਰੇੜਕਾ
. . .  1 day ago
ਚੰਡੀਗੜ੍ਹ, 14 ਅਕਤੂਬਰ- ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਸਾਂਝੇ ਸਮਾਗਮਾਂ ਲਈ ਪੰਜਾਬ ਸਰਕਾਰ ਤੇ ਸ਼੍ਰੋਮਣੀ ਕਮੇਟੀ ਵਿਚਾਲੇ ਰੇੜਕਾ ਉਲਝਦਾ ਜਾ ...
ਪੰਜਾਬ 'ਚ ਪਰਾਲੀ ਸਾੜਨ ਦੇ ਮੁੱਦੇ 'ਤੇ ਭਾਰਤ ਭੂਸ਼ਨ ਆਸ਼ੂ ਨੇ ਦਿੱਤਾ ਇਹ ਬਿਆਨ
. . .  1 day ago
ਚੰਡੀਗੜ੍ਹ, 14 ਅਕਤੂਬਰ- ਪੰਜਾਬ ਕੈਬਨਿਟ ਮੰਤਰੀ ਭਾਰਤ ਭੂਸ਼ਨ ਆਸ਼ੂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਸੰਬੰਧੀ ਜਾਗਰੂਕ ...
ਬਾਲਾਕੋਟ 'ਚ ਆਤਮਘਾਤੀ ਹਮਲਾਵਰਾਂ ਸਣੇ 45-50 ਅੱਤਵਾਦੀ ਲੈ ਰਹੇ ਹਨ ਟਰੇਨਿੰਗ
. . .  1 day ago
ਨਵੀਂ ਦਿੱਲੀ, 14 ਅਕਤੂਬਰ- ਸਰਕਾਰੀ ਸੂਤਰਾਂ ਨੇ ਅੱਜ ਇਹ ਜਾਣਕਾਰੀ ਦਿੱਤੀ ਹੈ ਕਿ ਬਾਲਾਕੋਟ 'ਚ ਜੈਸ਼-ਏ-ਮੁਹੰਮਦ ਦੇ ਅੱਤਵਾਦੀ ਕੈਂਪ 'ਚ 45-50 ਅੱਤਵਾਦੀ ਟਰੇਨਿੰਗ ਲੈ...
ਖੱਟੜ ਨੇ 'ਮਰੀ ਹੋਈ ਚੂਹੀ' ਨਾਲ ਕੀਤੀ ਸੋਨੀਆ ਗਾਂਧੀ ਦੀ ਤੁਲਨਾ
. . .  1 day ago
ਚੰਡੀਗੜ੍ਹ, 14 ਅਕਤੂਬਰ- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨੂੰ ਲੈ ਕੇ ਬਹੁਤ ਹੀ ਇਤਰਾਜ਼ਯੋਗ ਬਿਆਨ ਦਿੱਤਾ ਹੈ। ਉਨ੍ਹਾਂ ਦੇ ਇਸ ਬਿਆਨ...
ਅੰਮ੍ਰਿਤਸਰ 'ਚ ਕੱਲ੍ਹ ਦੀ ਛੁੱਟੀ ਦਾ ਐਲਾਨ
. . .  1 day ago
22 ਅਕਤੂਬਰ ਨੂੰ ਪਟਿਆਲਾ ਵਿਖੇ ਪੁੱਜੇਗਾ ਕੌਮਾਂਤਰੀ ਨਗਰ ਕੀਰਤਨ, ਤਿਆਰੀਆਂ ਸਬੰਧੀ ਕੀਤੀ ਗਈ ਇਕੱਤਰਤਾ
. . .  1 day ago
ਸੌਰਵ ਗਾਂਗੁਲੀ ਚੁਣੇ ਗਏ ਬੀ. ਸੀ. ਸੀ. ਆਈ. ਦੇ ਪ੍ਰਧਾਨ- ਰਾਜੀਵ ਸ਼ੁਕਲਾ
. . .  1 day ago
ਹਰ ਮੋਰਚੇ 'ਤੇ ਫ਼ੇਲ੍ਹ ਸਾਬਤ ਹੋਈ ਪੰਜਾਬ ਦੀ ਕਾਂਗਰਸ ਸਰਕਾਰ : ਬੀਬਾ ਬਾਦਲ
. . .  1 day ago
ਅਰਥ ਸ਼ਾਸਤਰ 'ਚ ਭਾਰਤੀ ਮੂਲ ਦੇ ਅਭਿਜੀਤ ਬੈਨਰਜੀ ਸਣੇ ਤਿੰਨ ਨੂੰ ਮਿਲੇਗਾ ਨੋਬਲ ਪੁਰਸਕਾਰ
. . .  1 day ago
ਅਫ਼ਗ਼ਾਨਿਸਤਾਨ 'ਚ ਹੋਏ ਹਵਾਈ ਹਮਲਿਆਂ ਦੌਰਾਨ ਨੌਂ ਅੱਤਵਾਦੀ ਢੇਰ
. . .  1 day ago
ਤਾਮਿਲਨਾਡੂ 'ਚ ਮਸਾਲਿਆਂ ਦੀ ਫੈਕਟਰੀ 'ਚ ਲੱਗੀ ਅੱਗ
. . .  1 day ago
ਪਵਿੱਤਰ ਸ਼ਹਿਰ ਸੁਲਤਾਨਪੁਰ ਲੋਧੀ ਨੂੰ 'ਵ੍ਹਾਈਟ ਸਿਟੀ' ਬਣਾਉਣ ਲਈ ਰੰਗ-ਰੋਗਨ ਦਾ ਕੰਮ ਜੰਗੀ ਪੱਧਰ 'ਤੇ ਜਾਰੀ
. . .  1 day ago
ਦਰਬਾਰ-ਏ-ਖਾਲਸਾ ਨੇ ਕੋਟਕਪੂਰੇ 'ਚ ਮਨਾਇਆ ਲਾਹਨਤ ਦਿਹਾੜਾ
. . .  1 day ago
ਅਣਮਿਥੇ ਸਮੇਂ ਦੇ ਲਈ ਹੜਤਾਲ 'ਤੇ ਗਏ ਹਿੰਦੁਸਤਾਨ ਐਰੋਨੀਟਿਕਸ ਲਿਮਟਿਡ ਦੇ ਕਰਮਚਾਰੀ
. . .  1 day ago
ਮੁੰਬਈ 'ਚ ਇਮਾਰਤ ਨੂੰ ਲੱਗੀ ਭਿਆਨਕ ਅੱਗ
. . .  1 day ago
ਸ਼੍ਰੀ ਗੁਰੂ ਰਾਮ ਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਇਆ ਗਿਆ ਨਗਰ ਕੀਰਤਨ
. . .  1 day ago
ਨਾਮਜ਼ਦਗੀ ਪੱਤਰ ਦਾਖ਼ਲ ਕਰਨ ਲਈ ਬੀ. ਸੀ. ਸੀ. ਆਈ. ਦੇ ਦਫ਼ਤਰ 'ਚ ਪਹੁੰਚੇ ਸੌਰਵ ਗਾਂਗੁਲੀ
. . .  1 day ago
ਨੀਦਰਲੈਂਡ ਦੇ ਰਾਜਾ ਅਤੇ ਰਾਣੀ ਨੇ ਵਿਦੇਸ਼ ਮੰਤਰੀ ਨਾਲ ਕੀਤੀ ਮੁਲਾਕਾਤ
. . .  1 day ago
ਭਾਰਤ ਦੀ ਪਹਿਲੀ ਨੇਤਰਹੀਣ ਆਈ.ਏ.ਐੱਸ ਅਧਿਕਾਰੀ ਨੇ ਸਬ-ਕਲੈਕਟਰ ਵਜੋਂ ਸੰਭਾਲਿਆ ਅਹੁਦਾ
. . .  1 day ago
ਐੱਨ. ਐੱਸ. ਏ. ਡੋਭਾਲ ਨੇ ਕਿਹਾ- ਐੱਫ. ਏ. ਟੀ. ਐੱਫ. ਦੇ ਦਬਾਅ 'ਚ ਪਾਕਿਸਤਾਨ
. . .  1 day ago
ਜਾਪਾਨ 'ਚ 'ਹੇਜਬੀਸ' ਤੂਫ਼ਾਨ ਕਾਰਨ ਮਰਨ ਵਾਲਿਆਂ ਦਾ ਗਿਣਤੀ ਵੱਧ ਕੇ ਹੋਈ 39
. . .  1 day ago
ਪੀ.ਐਮ.ਸੀ ਬੈਂਕ ਘੋਟਾਲਾ : 16 ਅਕਤੂਬਰ ਤੱਕ ਵਧਾਈ ਗਈ ਤਿੰਨ ਦੋਸ਼ੀਆਂ ਦੀ ਪੁਲਿਸ ਹਿਰਾਸਤ
. . .  1 day ago
ਜੰਮੂ-ਕਸ਼ਮੀਰ 'ਚ ਫੜੇ ਗਏ ਹਿਜ਼ਬੁਲ ਮੁਜਾਹਿਦੀਨ ਦੇ ਦੋ ਅੱਤਵਾਦੀ
. . .  1 day ago
ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ 'ਚ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ
. . .  1 day ago
ਕਾਂਗਰਸੀ ਨੇਤਾ ਡੀ.ਕੇ. ਸ਼ਿਵਕੁਮਾਰ ਦੀ ਜ਼ਮਾਨਤ ਅਰਜ਼ੀ 'ਤੇ ਸੁਣਵਾਈ ਮੰਗਲਵਾਰ ਤੱਕ ਦੇ ਲਈ ਮੁਲਤਵੀ
. . .  1 day ago
ਕਰਤਾਰਪੁਰ ਸਾਹਿਬ ਲਾਂਘੇ ਦੇ ਨਿਰਮਾਣ ਕਾਰਜਾਂ ਜਾਇਜ਼ਾ ਲੈਣ ਵਾਸਤੇ ਡੇਰਾ ਬਾਬਾ ਨਾਨਕ ਪੁਜੀ ਕੇਂਦਰੀ ਟੀਮ
. . .  1 day ago
ਕਸ਼ਮੀਰ 'ਚ ਸ਼ੁਰੂ ਹੋਈ ਮੋਬਾਇਲ ਪੋਸਟ ਪੇਡ ਸੇਵਾ
. . .  1 day ago
17 ਅਕਤੂਬਰ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਪਹੁੰਚੇਗਾ ਕੌਮਾਂਤਰੀ ਨਗਰ ਕੀਰਤਨ
. . .  1 day ago
ਪਾਕਿਸਤਾਨ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ
. . .  1 day ago
ਨੀਦਰਲੈਂਡ ਦੇ ਰਾਜਾ ਅਤੇ ਰਾਣੀ ਨੇ ਮਹਾਤਮਾ ਗਾਂਧੀ ਨੂੰ ਦਿੱਤੀ ਸ਼ਰਧਾਂਜਲੀ
. . .  1 day ago
ਦਿੱਲੀ 'ਚ ਐੱਨ. ਆਈ. ਏ. ਦੀ ਨੈਸ਼ਨਲ ਕਾਨਫ਼ਰੰਸ ਜਾਰੀ
. . .  1 day ago
ਮਹਿਲਾ ਮਰੀਜ਼ ਨਾਲ ਜਬਰ ਜਨਾਹ ਅਤੇ ਬਲੈਕਮੇਲ ਕਰਨ ਦੇ ਦੋਸ਼ 'ਚ ਡਾਕਟਰ ਗ੍ਰਿਫ਼ਤਾਰ
. . .  1 day ago
ਕਾਰ ਦੇ ਦਰੱਖਤ ਨਾਲ ਟਕਰਾਉਣ ਕਾਰਨ ਰਾਸ਼ਟਰੀ ਪੱਧਰ ਦੇ 4 ਹਾਕੀ ਖਿਡਾਰੀਆਂ ਦੀ ਮੌਤ
. . .  1 day ago
ਨੀਦਰਲੈਂਡ ਦੇ ਰਾਜਕੁਮਾਰ ਤੇ ਰਾਜਕੁਮਾਰੀ ਵੱਲੋਂ ਰਾਸ਼ਟਰਪਤੀ ਤੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ
. . .  1 day ago
ਪੀ.ਚਿਦੰਬਰਮ ਨੂੰ ਅੱਜ ਦਿੱਲੀ ਦੀ ਅਦਾਲਤ 'ਚ ਕੀਤਾ ਜਾਵੇਗਾ ਪੇਸ਼
. . .  1 day ago
ਯੂ.ਪੀ : 2 ਮੰਜ਼ਲਾਂ ਇਮਾਰਤ ਡਿੱਗਣ ਕਾਰਨ 7 ਮੌਤਾਂ, 15 ਜ਼ਖਮੀ
. . .  1 day ago
ਕਸ਼ਮੀਰ ਘਾਟੀ 'ਚ ਅੱਜ ਦੁਪਹਿਰ ਬਾਅਦ ਪੋਸਟ ਪੇਡ ਮੋਬਾਈਲ ਸੇਵਾਵਾਂ ਹੋ ਜਾਣਗੀਆਂ ਚਾਲੂ
. . .  1 day ago
ਅਯੁੱਧਿਆ ਮਾਮਲੇ 'ਚ ਮੁਸਲਿਮ ਧਿਰ ਅੱਜ ਵੱਲੋਂ ਆਖ਼ਰੀ ਦਲੀਲ ਅੱਜ
. . .  1 day ago
ਝਾਬੂਆ ਵਿਧਾਨ ਸਭਾ ਜ਼ਿਮਨੀ ਚੋਣ ਜਿੱਤੀ ਤਾਂ ਬਦਲ ਦੇਵਾਂਗੇ ਮੱਧ ਪ੍ਰਦੇਸ਼ ਦਾ ਮੁੱਖ ਮੰਤਰੀ - ਵਿਜੇਵਰਗੀਆ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 5 ਕੱਤਕ ਸੰਮਤ 550

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਗੌਲਫ਼ ਕਲੱਬ ਜਿੰਮ ਦੇ ਸੋਨਾਬਾਥ ਕੈਬਿਨ 'ਚ ਲੱਗੀ ਅੱਗ

ਚੰਡੀਗੜ੍ਹ•, 20 ਅਕਤੂਬਰ (ਗੁਰਪ੍ਰੀਤ ਸਿੰਘ ਜਾਗੋਵਾਲ)- ਚੰਡੀਗੜ• ਗੌਲਫ਼ ਕਲੱਬ ਦੀ ਬੇਸਮੈਂਟ ਵਿਚ ਬਣੇ ਸੋਨਾ ਬਾਥ ਕੈਬਿਨ 'ਚ ਅੱਜ ਅਚਾਨਕ ਅੱਗ ਲੱਗ ਗਈ ਜਿਸ ਦੇ ਬਾਅਦ ਮੌਕੇ 'ਤੇ ਪਹੁੰਚੀਆਂ ਫਾਇਰ ਬ੍ਰਗੇਡ ਦੀਆਂ ਟੀਮਾਂ ਨੇ ਕੁਝ ਸਮੇਂ ਅੰਦਰ ਹੀ ਅੱਗ 'ਤੇ ਕਾਬੂ ਪਾ ਲਿਆ | ਸ਼ੁਕਰ ਇਹ ਰਿਹਾ ਕਿ ਅੱਗ ਲੱਗਣ ਸਮੇਂ ਕੋਈ ਵਿਅਕਤੀ ਕੈਬਿਨ ਦੇ ਅੰਦਰ ਮੌਜੂਦ ਨਹੀਂ ਸੀ | ਫਾਇਰ ਬ੍ਰੀਗੇਡ ਤੋਂ ਮਿਲੀ ਜਾਣਕਾਰੀ ਅਨੁਸਾਰ ਦੁਪਹਿਰ 1.50 'ਤੇ ਉਨ੍ਹ•ਾਂ ਨੂੰ ਅੱਗ ਦੀ ਸੂਚਨਾ ਮਿਲੀ ਸੀ | ਅੱਗ ਲੱਗਣ ਕਾਰਨ ਨੇੜੇ ਦੀ ਜਿੰਮ ਵਿਚ ਧੰੂਆਂ ਭਰ ਗਿਆ ਸੀ ਜਿਸ ਨੂੰ ਕੱਢਣ ਵਿਚ ਕਰੀਬ ਇਕ ਘੰਟੇ ਦਾ ਸਮਾ ਲੱਗ ਗਿਆ | ਸ਼ੁਰੂਆਤੀ ਜਾਂਚ ਵਿਚ ਅਜਿਹਾ ਲੱਗ ਰਿਹਾ ਹੈ ਕਿ ਅੱਗ ਸ਼ਾਟ ਸਰਕਟ ਕਾਰਨ ਲੱਗੀ ਹੈ |

ਬੇਰੁਜ਼ਗਾਰ ਲਾਈਨਮੈਨ ਯੂਨੀਅਨ (ਮਾਨ) ਦੇ ਸੂਬਾ ਪ੍ਰਧਾਨ ਕੱਲ੍ਹ ਤੋਂ ਮਰਨ ਵਰਤ 'ਤੇ ਬੈਠਣਗੇ- ਜਲੂਰ

ਚੰਡੀਗੜ੍ਹ, 20 ਅਕਤੂਬਰ (ਅਜਾਇਬ ਸਿੰਘ ਔਜਲਾ)- ਬੇਰੁਜ਼ਗਾਰ ਲਾਈਨਮੈਨ ਯੂਨੀਅਨ ਦੇ ਸੀਨੀਅਰ ਆਗੂ ਜਤਿੰਦਰ ਸਿੰਘ ਜਲੂਰ ਨੇ ਅੱਜ ਗੱਲਬਾਤ ਕਰਦਿਆਂ ਕਿਹਾ ਕਿ ਜੇਕਰ ਕਾਾਗਰਸ ਸਰਕਾਰ ਨੇ ਪਹਿਲ ਦੇ ਆਧਾਰ 'ਤੇ ਰਹਿੰਦੇ 3500 ਬੇਰੁਜ਼ਗਾਰ ਲਾਈਨਮੈਨਾਂ ਨੂੰ ਰੁਜ਼ਗਾਰ ਦੇਣ ਦੇ ...

ਪੂਰੀ ਖ਼ਬਰ »

ਹਰਿਆਣਾ ਦੇ ਲਾਇਸੈਂਸ 'ਤੇ ਚੰਡੀਗੜ੍ਹ 'ਚ ਹਥਿਆਰ ਲੈ ਕੇ ਘੁੰਮ ਰਿਹਾ ਇਕ ਗਿ੍ਫ਼ਤਾਰ

ਚੰਡੀਗੜ੍ਹ, 20 ਅਕਤੂਬਰ (ਗੁਰਪ੍ਰੀਤ ਸਿੰਘ ਜਾਗੋਵਾਲ)- ਚੰਡੀਗੜ੍ਹ ਦੇ ਲਾਇਸੈਂਸ ਤੋਂ ਬਿਨ੍ਹਾਂ ਹਥਿਆਰ ਲੈ ਕੇ ਘੁੰਮ ਰਹੇ ਇਕ ਵਿਅਕਤੀ ਨੂੰ ਪੁਲਿਸ ਨੇ ਗਿ੍ਫ਼ਤਾਰ ਕਰ ਲਿਆ | ਜਾਣਕਾਰੀ ਅਨੁਸਾਰ ਗਿ੍ਫ਼ਤਾਰ ਮੁਲਜ਼ਮ ਦੀ ਪਛਾਣ ਹਿਸਾਰ ਹਰਿਆਣਾ ਦੇ ਰਹਿਣ ਵਾਲੇ ਰਵਿੰਦਰ ...

ਪੂਰੀ ਖ਼ਬਰ »

ਪਿਉ-ਧੀ ਨਾਲ ਕੁੱਟਮਾਰ ਕਰਨ ਵਾਲੇ 6 ਕਾਬੂ

ਚੰਡੀਗੜ੍ਹ, 20 ਅਕਤੂਬਰ (ਗੁਰਪ੍ਰੀਤ ਸਿੰਘ ਜਾਗੋਵਾਲ)- ਇੰਡਸਟਰੀਅਲ ਏਰੀਆ ਵਿਚ ਇਕ ਨਾਬਾਲਗ ਲੜਕੀ ਤੇ ਉਸ ਦੇ ਪਿਤਾ ਨਾਲ ਕੁੱਟਮਾਰ, ਧਮਕੀ ਦੇਣ ਅਤੇ ਬਦਸਲੂਕੀ ਕਰਨ ਦੇ ਮਾਮਲੇ 'ਚ ਪੁਲਿਸ ਨੇ ਦੋ ਨਬਾਲਗਾਂ ਸਣੇ ਛੇ ਲੋਕਾਂ ਨੂੰ ਕਾਬੂ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ...

ਪੂਰੀ ਖ਼ਬਰ »

ਅਦਾਲਤ ਵਿਚ ਪੇਸ਼ ਨਾ ਹੋਣ 'ਤੇ ਡੀ.ਐਸ.ਪੀ. ਨੂੰ ਸੰਮਣ

ਚੰਡੀਗੜ੍ਹ•, 20 ਅਕਤੂਬਰ (ਰਣਜੀਤ ਸਿੰਘ)- ਚੀਫ਼ ਜੁਡੀਸ਼ੀਅਲ ਮਜਿਸਟਰੇਟ ਦੇ ਹੁਕਮਾਂ 'ਤੇ ਅਦਾਲਤ ਵਿਚ ਪੇਸ਼ ਨਾ ਹੋਣ 'ਤੇ ਅਦਾਲਤ ਨੇ ਸੀ.ਬੀ.ਆਈ. ਦੇ ਡਿਪਟੀ ਸੁਪਰੀਟੈਂਡੈਂਟ ਆਫ਼ ਪੁਲਿਸ (ਡੀ.ਐਸ.ਪੀ.) ਨੂੰ ਸੰਮਣ ਜਾਰੀ ਕੀਤੇ ਹਨ | ਡੀ.ਐਸ.ਪੀ. ਨੂੰ ਸਾਲ 2015 ਵਿਚ ਚੰਡੀਗੜ੍ਹ• ...

ਪੂਰੀ ਖ਼ਬਰ »

ਚੋਰੀ ਦੇ ਮਾਮਲੇ 'ਚ ਦੋ ਗਿ੍ਫ਼ਤਾਰ

ਚੰਡੀਗੜ੍ਹ, 20 ਅਕਤੂਬਰ (ਗੁਰਪ੍ਰੀਤ ਸਿੰਘ ਜਾਗੋਵਾਲ)- ਸੈਕਟਰ 20 ਦੇ ਰਹਿਣ ਵਾਲੇ ਇਕ ਵਿਅਕਤੀ ਦੀ ਸ਼ਿਕਾਇਤ 'ਤੇ ਪੁਲਿਸ ਨੇ ਚੋਰੀ ਦਾ ਮਾਮਲਾ ਦਰਜ ਕਰ ਕੇ ਦੋ ਲੋਕਾਂ ਨੂੰ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਅਨੁਸਾਰ ਸਬੰਧਤ ਮਾਮਲੇ ਦੀ ਸ਼ਿਕਾਇਤ ਕਿਰਨ ਕੁਮਾਰ ਨੇ ਪੁਲਿਸ ...

ਪੂਰੀ ਖ਼ਬਰ »

ਸਰਵ ਪ੍ਰਵਾਨਿਤ ਸਿੱਖ ਸ਼ਖ਼ਸੀਅਤ ਨੂੰ ਹੀ ਨਵਾਂ ਜਥੇਦਾਰ ਲਗਾਇਆ ਜਾਏ- ਪੰਜੋਲੀ, ਸੰਧਵਾਂ, ਜੋਗਾ ਸਿੰਘ

ਚੰਡੀਗੜ੍ਹ, 20 ਅਕਤੂਬਰ (ਐਨ.ਐਸ.ਪਰਵਾਨਾ)- ਆਮ ਆਦਮੀ ਪਾਰਟੀ ਵਿਧਾਇਕ ਦਲ ਪੰਜਾਬ ਦੇ ਚੀਫ਼ ਵਹਿਪ ਕੁਲਤਾਰ ਸਿੰਘ ਸੰਧਵਾਂ, ਸਵਰਗੀਆ ਜਥੇਦਾਰ ਗੁਰਚਰਨ ਸਿੰਘ ਟੌਹੜਾ ਦੀ ਸੱਜੀ ਬਾਂਹ ਮੰਨੇ ਜਾਣ ਵਾਲੇ ਕਰਨੈਲ ਸਿੰਘ ਪਿੰਜੌਲੀ ਤੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ...

ਪੂਰੀ ਖ਼ਬਰ »

ਚੰਡੀਗੜ੍ਹ ਦੇ ਪਿੰਡਾਂ ਨੂੰ ਨਗਰ ਨਿਗਮ 'ਚ ਸ਼ਾਮਿਲ ਕਰਨ 'ਤੇ ਲੋਕ ਹੋਣਗੇ ਬੇਰੁਜ਼ਗਾਰ - ਪਵਨ ਸ਼ਰਮਾ

ਚੰਡੀਗੜ੍ਹ, 20 ਅਕਤੂਬਰ (ਅਜਾਇਬ ਸਿੰਘ ਔਜਲਾ)- ਚੰਡੀਗੜ੍ਹ ਪ੍ਰਸ਼ਾਸਨ ਵਲੋਂ ਨਗਰ ਨਿਗਮ 'ਚ ਪਿੰਡਾਂ ਦੇ ਰਲੇਵੇਂ ਦੇ ਵਿਰੋਧ 'ਚ ਮਸਲਾ ਦਿਨੋਂ ਦਿਨ ਭੱਖਦਾ ਜਾ ਰਿਹਾ ਹੈ | ਇਸ ਸਬੰਧੀ ਅੱਜ ਚੰਡੀਗੜ੍ਹ ਪ੍ਰੈੱਸ ਕਲੱਬ ਵਿਖੇ ਇਕ ਸੰਮੇਲਨ ਦੌਰਾਨ 'ਪਿੰਡ ਬਚਾਓ ਕਮੇਟੀ' ਦੇ ਆਗੂ ...

ਪੂਰੀ ਖ਼ਬਰ »

ਟੈਗੋਰ ਥੀਏਟਰ 'ਚ 'ਕੱਵਾਲੀ ਉਤਸਵ 2018' ਦਾ ਸ਼ਾਨੋ ਸ਼ੌਕਤ ਨਾਲ ਹੋਇਆ ਆਗਾਜ਼

ਚੰਡੀਗੜ੍ਹ, 20 ਅਕਤੂਬਰ (ਅਜਾਇਬ ਸਿੰਘ ਔਜਲਾ)- ਉੱਤਰੀ ਖੇਤਰ ਸੱਭਿਆਚਾਰਕ ਖੇਤਰ ਪਟਿਆਲਾ ਵਲੋਂ ਤਿੰਨ ਰੋਜ਼ਾ 'ਕੱਵਾਲੀ ਉਤਸਵ 2018' ਦਾ ਅੱਜ ਸਥਾਨਕ ਟੈਗੋਰ ਥੀਏਟਰ ਵਿਖੇ ਸ਼ਾਨੋ ਸ਼ੌਕਤ ਨਾਲ ਆਗਾਜ਼ ਹੋਇਆ | ਇਸ ਉਤਸਵ ਦੀ ਸ਼ੁਰੂਆਤ ਨਿਜ਼ਾਮੀ ਬੰਧੂਆਂ ਗ਼ੁਲਾਮ ਸਾਬਿਰ ਤੇ ...

ਪੂਰੀ ਖ਼ਬਰ »

ਵਿਮੁਕਤ ਜਾਤੀਆਂ ਦੀ ਭੁੱਖ ਹੜਤਾਲ ਚੌਥੇ ਦਿਨ 'ਚ ਦਾਖਲ, ਰੋਸ ਮੁਜ਼ਾਹਰੇ ਅੱਜ

ਚੰਡੀਗੜ੍ਹ, 20 ਅਕਤੂਬਰ (ਅਜਾਇਬ ਸਿੰਘ ਔਜਲਾ)- ਸਥਾਨਕ ਸੈਕਟਰ 25 ਦੀ ਰੈਲੀ ਮੈਦਾਨ ਵਿਚ ਪਿਛਲੇ ਚਾਰ ਦਿਨਾਂ ਤੋਂ ਆਪਣੇ ਸਮਾਜ ਦੀਆਂ ਹੱਕੀ ਮੰਗਾਂ ਲਈ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਸਭਾ ਦੇ ਪ੍ਰਧਾਨ ਸੁਰਿੰਦਰਪਾਲ ਸਿੰਘ ਕਾਹਲੋਂ ਭੁੱਖ ਹੜਤਾਲ ਉੱਤੇ ਬੈਠੇ ਹਨ | ...

ਪੂਰੀ ਖ਼ਬਰ »

ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਨੂੰ ਸਮਰਪਿਤ ਸ਼ੋਭਾ ਯਾਤਰਾ ਕੱਢੀ

ਚੰਡੀਗੜ੍ਹ, 20 ਅਕਤੂਬਰ (ਅਜੀਤ ਬਿਊਰੋ)- ਭਗਵਾਨ ਸ੍ਰੀ ਵਾਲਮੀਕਿ ਸ਼ੋਭਾ ਯਾਤਰਾ ਕਮੇਟੀ ਵਲੋਂ ਭਗਵਾਨ ਵਾਲਮੀਕਿ ਦੇ ਪਾਵਨ ਪ੍ਰਗਟ ਉਤਸਵ ਦੇ ਸਬੰਧ ਵਿਚ ਇਕ ਵਿਸ਼ਾਲ ਸ਼ੋਭਾ ਯਾਤਰਾ ਕੱਢੀ ਗਈ | ਸ਼ੋਭਾ ਯਾਤਰਾ ਸੈਕਟਰ 20 ਸੀ ਤੋਂ ਆਰੰਭ ਕੀਤੀ ਗਈ | ਇਸ ਵਿਚ ਸਾਬਕਾ ਕੇਂਦਰੀ ...

ਪੂਰੀ ਖ਼ਬਰ »

ਇਕ ਦੇਸ਼ ਨੂੰ ਮਹਾਂਸ਼ਕਤੀ ਅਖਵਾਉਣ ਲਈ ਜ਼ਰੂਰੀ ਕਿ ਉਹ ਤਕਨਾਲੋਜੀ ਦੇ ਖੇਤਰ 'ਚ ਵੱਧ ਨਿਵੇਸ਼ ਕਰੇ : ਡਾ: ਖੋਸਲਾ

ਐੱਸ.ਏ. ਐੱਸ. ਨਗਰ, 20 ਅਕਤੂਬਰ (ਕੇ. ਐੱਸ. ਰਾਣਾ)- 'ਭਾਰਤ ਵਰਗੇ ਕਿਸੇ ਵੀ ਦੇਸ਼ ਲਈ ਖੁਦ ਨੂੰ ਮਹਾਂ-ਸ਼ਕਤੀ ਅਖਵਾਉਣ ਲਈ ਜ਼ਰੂਰੀ ਹੁੰਦਾ ਹੈ ਕਿ ਉਹ ਦੇਸ਼ ਵਿਗਿਆਨ ਤੇ ਤਕਨਾਲੋਜੀ ਦੇ ਖੇਤਰ ਵਿਚ ਵੱਡਾ ਨਿਵੇਸ਼ ਕਰੇ ਤਾਂ ਜੋ ਭਵਿੱਖ ਦੇ ਉਤਪਾਦਾਂ ਅਤੇ ਤਕਨਾਲੋਜੀਆਂ ਨੂੰ ...

ਪੂਰੀ ਖ਼ਬਰ »

'ਪਵਿੱਤਰਾ ਜਵੈਲਰ' ਵਲੋਂ ਦਿੱਤੇ ਜਾ ਰਹੇ ਦੋ ਆਫਰ ਲੋਕਾਂ ਲਈ ਖਿੱਚ ਦਾ ਕੇਂਦਰ ਬਣੇ

ਐੱਸ. ਏ. ਐੱਸ. ਨਗਰ, 20 ਅਕਤੂਬਰ (ਨਰਿੰਦਰ ਸਿੰਘ ਝਾਂਮਪੁਰ)- 'ਪਵਿੱਤਰਾ ਜਵੈਲਰ' ਐੱਸ. ਸੀ. ਓ. 113 ਫੇਜ਼ 3ਬੀ2 (ਚਾਵਲਾ ਟ੍ਰੈਫ਼ਿਕ ਲਾਈਟਾਂ ਦੇ ਨਾਲ ਕੋਰਟ ਕੰਪਲੈਕਸ ਦੇ ਸਾਹਮਣੇ ਵਾਲੀ ਮਾਰਕੀਟ) ਦੇ ਐਮ. ਡੀ. ਸਾਗਰ ਗੋਇਲ ਨੇ ਦੱਸਿਆ ਕਿ ਲੋਕਾਂ ਦੀ ਮੰਗ ਨੂੰ ਧਿਆਨ 'ਚ ਰੱਖਦਿਆਂ ...

ਪੂਰੀ ਖ਼ਬਰ »

ਵਿਕਾਸ ਦੇ ਦਾਅਵਿਆਂ ਦੇ ਬਾਵਜੂਦ ਪਿੰਡ ਧਨੌਨੀ ਦੀ ਅਨਾਜ ਮੰਡੀ ਸਹੂਲਤਾਂ ਤੋਂ ਸੱਖਣੀ

ਡੇਰਾਬੱਸੀ, 20 ਅਕਤੂਬਰ (ਗੁਰਮੀਤ ਸਿੰਘ)- ਲੱਖਾਂ ਰੁਪਏ ਖਰਚ ਕੇ ਤਿਆਰ ਕੀਤੀ ਪਿੰਡ ਧਨੌਨੀ ਦੀ ਅਨਾਜ ਮੰਡੀ ਸਰਕਾਰੀ ਦਾਅਵਿਆਂ ਦੇ ਬਾਵਜੂਦ ਸਹੂਲਤਾਂ ਦੀ ਉਡੀਕ ਕਰ ਰਹੀ ਹੈ | ਮੰਡੀ ਦੀ ਉਸਾਰੀ ਕਰਨ ਸਮੇਂ ਇੱਥੇ ਫਸਲ ਵੇਚਣ ਆਉਣ ਵਾਲੇ ਕਿਸਾਨਾਂ ਲਈ ਬੈਠਣ ਲਈ ਪੱਕੀ ਥਾਂ ਨਾ ...

ਪੂਰੀ ਖ਼ਬਰ »

ਹਰਿਆਣਾ ਸਰਕਾਰ ਵਲੋਂ ਫਾਈਲਾਂ ਤੁਰੰਤ ਨਿਪਟਾਉਣ ਦਾ ਆਦੇਸ਼

ਚੰਡੀਗੜ੍ਹ•, 20 ਅਕਤੂਬਰ (ਵਿਸ਼ੇਸ਼ ਪ੍ਰਤੀਨਿਧ) - ਹਰਿਆਣਾ ਸਰਕਾਰ ਨੇ ਸਰਕਾਰੀ ਦਫ਼ਤਰਾਾ ਵਿਚ ਕਾਰਜ ਕੁਸ਼ਲਤਾ ਨੂੰ ਵਧਾਉਣ ਦੇ ਮੱਦੇਨਜ਼ਰ ਲੰਬਿਤ ਵਿਚਾਰਧੀਨ ਕਾਗ਼ਜ਼ਾਂ (ਪੀ.ਯੂ.ਸੀ.) ਤੇ ਫਾਈਲਾਂ ਨੂੰ ਜਲਦੀ ਤੋਂ ਜਲਦੀ ਨਿਪਟਣ ਲਈ ਸਮੇਂ ਸੀਮਾ ਨਿਰਧਾਰਿਤ ਕੀਤੀ ਹੈ | ...

ਪੂਰੀ ਖ਼ਬਰ »

ਬੱਬੀ ਬਾਦਲ ਵਲੋਂ ਬਡਾਲੀ ਦੇ ਕਬੱਡੀ ਕੱਪ ਦਾ ਸਟਿੱਕਰ ਜਾਰੀ

ਐੱਸ. ਏ. ਐੱਸ. ਨਗਰ, 20 ਅਕਤੂਬਰ (ਕੇ. ਐੱਸ. ਰਾਣਾ)-ਪੀਰ ਬਾਬਾ ਭੂਰੇ ਸ਼ਾਹ ਯਾਦਗਾਰੀ ਕਬੱਡੀ ਕੱਪ ਜੋ 1 ਨਵੰਬਰ 2018 ਨੂੰ ਪਿੰਡ ਬਡਾਲੀ ਵਿਚ ਕਰਵਾਇਆ ਜਾ ਰਿਹਾ ਹੈ, ਜਿਸ ਦਾ ਸਟਿੱਕਰ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੁੱਖ ਬੁਲਾਰੇ ਤੇ ਸੀਨੀਅਰ ਮੀਤ ਪ੍ਰਧਾਨ ਹਰਸੁਖਇੰਦਰ ...

ਪੂਰੀ ਖ਼ਬਰ »

ਪਰਾਗਪੁਰ ਵਿਖੇ ਰੇਤ ਨਾਲ ਭਰੀ ਟਰਾਲੀ ਜ਼ਬਤ

ਡੇਰਾਬੱਸੀ, 20 ਅਕਤੂਬਰ (ਸ਼ਾਮ ਸਿੰਘ ਸੰਧੂ)-ਡੇਰਾਬੱਸੀ ਪੁਲਿਸ ਨੇ ਨਾਕਾਬੰਦੀ ਦੌਰਾਨ ਨੇੜਲੇ ਪਿੰਡ ਪਰਾਗਪੁਰ ਵਿਖੇ ਇਕ ਰੇਤ ਨਾਲ ਭਰੀ ਟਰਾਲੀ ਨੂੰ ਜ਼ਬਤ ਕਰਕੇ ਦੋਸ਼ੀ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ, ਜਦਕਿ ਟਰੈਕਟਰ ਚਾਲਕ ਮੌਕਾ ਤਾੜ ਕੇ ਮੌਕੇ ਤੋਂ ਫ਼ਰਾਰ ਹੋ ਗਿਆ ...

ਪੂਰੀ ਖ਼ਬਰ »

ਸਰਕਾਰ ਵਲੋਂ ਵਿੱਦਿਅਕ ਅਦਾਰਿਆਂ 'ਚ ਛੁੱਟੀ ਦੇ ਕੀਤੇ ਐਲਾਨ ਦੇ ਬਾਵਜੂਦ ਮੁਹਾਲੀ ਦੇ ਕਈ ਨਾਮੀ ਸਕੂਲ ਰਹੇ ਖੁੱਲ੍ਹੇ•

ਐੱਸ. ਏ. ਐੱਸ. ਨਗਰ, 20 ਅਕਤੂਬਰ (ਤਰਵਿੰਦਰ ਸਿੰਘ ਬੈਨੀਪਾਲ)- ਪੰਜਾਬ ਸਰਕਾਰ ਵਲੋਂ ਦੁਸਹਿਰੇ ਦੌਰਾਨ ਸ੍ਰੀ ਅੰਮਿ੍ਤਸਰ 'ਚ ਵਾਪਰੇ ਰੇਲ ਹਾਦਸੇ ਨੂੰ ਮੁੱਖ ਰੱਖਦਿਆਂ ਇਕ ਦਿਨਾ ਸੋਗ ਦਾ ਐਲਾਨ ਕਰਦਿਆਂ ਅੱਜ ਸਾਰੇ ਸਰਕਾਰੀ ਦਫ਼ਤਰ ਅਤੇ ਵਿੱਦਿਅਕ ਅਦਾਰੇ ਬੰਦ ਰੱਖਣ ਦੇ ...

ਪੂਰੀ ਖ਼ਬਰ »

ਜਾਅਲੀ ਸਬ ਇੰਸਪੈਕਟਰ ਬਣ ਕੇ ਉੱਚ ਅਧਿਕਾਰੀਆਂ ਦੇ ਨਾਂਅ 'ਤੇ ਲੋਕਾਂ ਤੋਂ ਪੈਸੇ ਬਟੋਰਨ ਵਾਲਾ ਕਾਬੂ

ਐੱਸ. ਏ. ਐੱਸ. ਨਗਰ, 20 ਅਕਤੂਬਰ (ਕੇ. ਐੱਸ. ਰਾਣਾ)- ਇੱਥੋਂ ਦੇ ਥਾਣਾ ਸੋਹਾਣਾ ਪੁਲਿਸ ਨੂੰ ਉਸ ਵਕਤ ਵੱਡੀ ਸਫ਼ਲਤਾ ਹਾਸਲ ਹੋਈ, ਜਦੋਂ ਜਾਅਲੀ ਸਬ ਇੰਸਪੈਕਟਰ ਬਣ ਕੇ ਉੱਚ ਅਧਿਕਾਰੀਆਂ ਦੇ ਨਾਂਅ 'ਤੇ ਲੋਕਾਂ ਨੂੰ ਡਰਾ ਧਮਕਾ ਕੇ ਆਪਣੇ ਸਾਥੀਆਂ ਨਾਲ ਮਿਲ ਕੇ ਪੈਸੇ ਮੰਗਣ ਵਾਲੇ ...

ਪੂਰੀ ਖ਼ਬਰ »

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ 45ਵੀਂ ਲੜੀ ਦੀ ਸੰਪੂਰਨਤਾ 'ਤੇ ਵਿਸ਼ਾਲ ਗੁਰਮਤਿ ਸਮਾਗਮ

ਐੱਸ. ਏ. ਐੱਸ. ਨਗਰ, 20 ਅਕਤੂਬਰ (ਨਰਿੰਦਰ ਸਿੰਘ ਝਾਂਮਪੁਰ)- ਬੁੱਢਾ ਦਲ ਦੇ ਸੱਤਵੇਂ ਜਥੇਦਾਰ ਬਾਬਾ ਹਨੂੰਮਾਨ ਸਿੰਘ ਤੇ ਸਮੂਹ ਸਿੰਘਾਂ ਸ਼ਹੀਦਾਂ ਦੀ ਯਾਦ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸਾਹਿਬ ਵਿਖੇ ਬ੍ਰਹਮਲੀਨ ਬ੍ਰਹਮ ਗਿਆਨੀ ਸੰਤ ਬਾਬਾ ...

ਪੂਰੀ ਖ਼ਬਰ »

ਐੱਸ. ਟੀ. ਐੱਫ. ਵਲੋਂ ਨਾਈਜੀਰੀਅਨ ਸਮੇਤ ਤਿੰਨ ਵਿਅਕਤੀਆਂ ਪਾਸੋਂ 150 ਗ੍ਰਾਮ ਹੈਰੋਇਨ ਬਰਾਮਦ

ਐੱਸ. ਏ. ਐੱਸ. ਨਗਰ, 20 ਅਕਤੂਬਰ (ਕੇ. ਐੱਸ. ਰਾਣਾ)- ਪੰਜਾਬ ਸਰਕਾਰ ਵਲੋਂ ਬਣਾਈ ਗਈ ਸਪੈਸ਼ਲ ਟਾਸਕ ਫੋਰਸ (ਐੱਸ. ਟੀ. ਐੱਫ) ਨੇ ਮੁਹਾਲੀ 'ਚ ਗੁਪਤ ਸੂਚਨਾ ਦੇ ਆਧਾਰ 'ਤੇ ਰਾਧਾ-ਸੁਆਮੀ ਚੌਾਕ 'ਤੇ ਲਗਾਏ ਵਿਸ਼ੇਸ਼ ਨਾਕੇ ਦੌਰਾਨ ਇਕ ਨਾਈਜੀਰੀਅਨ ਸਮੇਤ ਤਿੰਨ ਵਿਅਕਤੀਆਂ ਨੂੰ 150 ...

ਪੂਰੀ ਖ਼ਬਰ »

ਕਸਬਾ ਨਵਾਂਗਰਾਉਂ ਵਿਖੇ ਅਧਿਆਪਕਾਂ ਨੇ ਮੰਗਾਂ ਨਾ ਮੰਨਣ ਦੇ ਰੋਸ ਵਜੋਂ ਸਰਕਾਰ ਦਾ ਪੁਤਲਾ ਫੂਕਿਆ

ਮੁੱਲਾਂਪੁਰ ਗਰੀਬਦਾਸ, 20 ਅਕਤੂਬਰ (ਦਿਲਬਰ ਸਿੰਘ ਖੈਰਪੁਰ)-ਸਾਂਝਾ ਅਧਿਆਪਕ ਮੋਰਚਾ ਮੁਹਾਲੀ ਵਲੋਂ 8886 ਐੱਸ. ਐੱਸ. ਏ/ਰਮਸਾ ਅਧਿਆਪਕਾਂ ਨੂੰ ਪੰਜਾਬ ਸਰਕਾਰ ਦੁਆਰਾ ਰੈਗੂਲਰ ਕਰਨ ਦੇ ਨਾਂਅ ਹੇਠ 65-70 ਫ਼ੀਸਦੀ ਤਨਖ਼ਾਹ ਕਟੌਤੀ, ਸਿੱਖਿਆ ਵਿਰੋਧੀ “ਪੜ੍ਹੋ ...

ਪੂਰੀ ਖ਼ਬਰ »

ਗੈਂਗਸਟਰ ਸੰਪਤ ਨਹਿਰਾ 5 ਦਿਨ ਦੇ ਪੁਲਿਸ ਰਿਮਾਂਡ ਮਗਰੋਂ ਅੱਜ ਅਦਾਲਤ 'ਚ ਪੇਸ਼

ਡੇਰਾਬੱਸੀ, 20 ਅਕਤੂਬਰ (ਸ਼ਾਮ ਸਿੰਘ ਸੰਧੂ)- ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ਾਰਪਸ਼ੂਟਰ ਸੰਪਤ ਨਹਿਰਾ ਦੇ 5 ਦਿਨ ਦੇ ਪੁਲਿਸ ਰਿਮਾਂਡ ਮਗਰੋਂ ਅੱਜ ਡੇਰਾਬੱਸੀ ਪੁਲਿਸ ਨੇ ਉਸ ਨੂੰ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਡੇਰਾਬੱਸੀ ਦੀ ਅਦਾਲਤ 'ਚ ਪੇਸ਼ ਕੀਤਾ | ਡੇਰਾਬੱਸੀ ...

ਪੂਰੀ ਖ਼ਬਰ »

ਰਾਜ ਦੇ ਵੱਖ-ਵੱਖ ਸ਼ਹਿਰਾਂ/ਕਸਬਿਆਂ ਦੇ ਜ਼ੋਨਿੰਗ ਨਿਯਮਾਂ ਤੇ ਮਾਸਟਰ ਪਲਾਨ ਦੇ ਡਿਵੈਲਪਮੈਂਟ ਕੰਟਰੋਲਾਂ 'ਚ ਇੱਕਸਾਰਤਾ ਲਿਆਉਣ ਸਬੰਧੀ ਮੀਟਿੰਗ

ਐੱਸ. ਏ. ਐੱਸ. ਨਗਰ, 20 ਅਕਤੂਬਰ (ਨਰਿੰਦਰ ਸਿੰਘ ਝਾਂਮਪੁਰ)- ਰਾਜ ਦੇ ਵੱਖ-ਵੱਖ ਸ਼ਹਿਰਾਂ/ਕਸਬਿਆਂ ਦੇ ਜ਼ੋਨਿੰਗ ਨਿਯਮਾਂ ਅਤੇ ਮਾਸਟਰ ਪਲਾਨ ਦੇ ਡਿਵੈਲਪਮੈਂਟ ਕੰਟਰੋਲਾਂ ਵਿਚ ਇਕਸਾਰਤਾ ਲਿਆਉਣ ਸਬੰਧੀ (ਗਮਾਡਾ) ਸਮੇਤ ਪੰਜਾਬ ਦੀਆਂ ਅਥਾਰਟੀਆਂ ਦੀਆਂ ਮੀਟਿੰਗ ਹੋਈਆਂ | ...

ਪੂਰੀ ਖ਼ਬਰ »

ਪੱਤਰਕਾਰ ਰਾਮਚੰਦਰ ਛਤਰਪਤੀ ਹੱਤਿਆ ਮਾਮਲੇ 'ਚ ਅੱਜ ਵੀ ਜਾਰੀ ਰਹੀ ਬਹਿਸ

ਪੰਚਕੂਲਾ, 20 ਅਕਤੂਬਰ (ਕਪਿਲ)-ਡੇਰਾ ਮੁਖੀ ਰਾਮ ਰਹੀਮ ਉੱਤੇ ਚੱਲ ਰਹੇ ਪੱਤਰਕਾਰ ਰਾਮਚੰਦਰ ਛਤਰਪਤੀ ਹੱਤਿਆ ਮਾਮਲੇ ਵਿਚ ਪੰਚਕੂਲਾ ਸਥਿਤ ਹਰਿਆਣਾ ਦੀ ਵਿਸ਼ੇਸ਼ ਸੀ. ਬੀ. ਆਈ. ਅਦਾਲਤ ਵਿਚ ਸੁਣਵਾਈ ਹੋਈ | ਇਸ ਦੌਰਾਨ ਰਾਮ ਰਹੀਮ ਨੂੰ ਵੀਡੀਓ ਕਾਨਫ਼ਰੰਸ ਰਾਹੀਂ ਅਦਾਲਤ ...

ਪੂਰੀ ਖ਼ਬਰ »

ਸੀ.ਬੀ.ਐੱਸ.ਈ. ਵਲੋਂ ਮਾਨਤਾ ਲੈਣ ਸਬੰਧੀ ਸ਼ਰਤਾਂ ਨਰਮ ਕਰਨ ਦਾ ਅਸਰ ਪੰਜਾਬ ਬੋਰਡ ਨਾਲ ਸਬੰਧਿਤ ਸਕੂਲਾਂ 'ਤੇ ਪਵੇਗਾ-ਪਾਹਸਾ

ਐੱਸ. ਏ. ਐੱਸ. ਨਗਰ, 20 ਅਕਤੂਬਰ (ਤਰਵਿੰਦਰ ਸਿੰਘ ਬੈਨੀਪਾਲ)- ਸੀ. ਬੀ. ਐੱਸ. ਈ. ਨਵੀਂ ਦਿੱਲੀ ਵਲੋਂ ਨਿੱਜੀ ਸਕੂਲਾਂ ਲਈ ਐਫੀਲੀਏਸ਼ਨ (ਮਾਨਤਾ) ਲੈਣ ਲਈ ਨਿਯਮਾਂ 'ਚ ਨਰਮੀ ਕਰਨ ਦਾ ਅਸਰ ਪੰਜਾਬ ਸਕੂਲ ਸਿੱਖਿਆ ਬੋਰਡ ਨਾਲ ਸਬੰਧਤ ਸਕੂਲਾਂ 'ਤੇ ਪਵੇਗਾ | ਇਨ੍ਹਾਂ ਵਿਚਾਰਾਂ ਦਾ ...

ਪੂਰੀ ਖ਼ਬਰ »

ਦੁਸਹਿਰਾ ਕਮੇਟੀ ਖਰੜ ਨੇ ਲੋੜਵੰਦ ਪਰਿਵਾਰ ਦੀ ਲੜਕੀ ਦਾ ਵਿਆਹ ਕੀਤਾ

ਖਰੜ, 20 ਅਕਤੂਬਰ (ਗੁਰਮੁੱਖ ਸਿੰਘ ਮਾਨ)-ਦੁਸਹਿਰਾ ਕਮੇਟੀ ਖਰੜ ਵਲੋਂ ਲੋੜਵੰਦ ਪਰਿਵਾਰ ਦੀ ਲੜਕੀ ਦਾ ਵਿਆਹ ਕੀਤਾ ਗਿਆ | ਇਸ ਮੌਕੇ ਸੰਤ ਬਾਬਾ ਪਰਮਜੀਤ ਸਿੰਘ ਹੰਸਾਲੀ ਵਾਲਿਆਂ ਨੇ ਵਿਸ਼ੇਸ਼ ਤੌਰ 'ਤੇ ਪੁੱਜ ਕੇ ਨਵਵਿਆਹੀ ਜੋੜੀ ਨੂੰ ਅਸ਼ੀਰਵਾਦ ਦਿੱਤਾ ਤੇ ਉਨ੍ਹਾਂ ਦੇ ...

ਪੂਰੀ ਖ਼ਬਰ »

ਪੰਜਾਬ ਦੇ ਪਿੰਡਾਂ ਨੂੰ ਉਜਾੜ ਕੇ ਵਸਾਏ ਚੰਡੀਗੜ੍ਹ 'ਤੇ ਸਿਰਫ਼ ਪੰਜਾਬ ਦਾ ਹੀ ਹੱਕ : ਜੇ. ਪੀ. ਸਿੰਘ

ਐੱਸ. ਏ. ਐੱਸ. ਨਗਰ, 20 ਅਕਤੂਬਰ (ਕੇ. ਐੱਸ. ਰਾਣਾ)-ਕਲਗੀਧਰ ਸੇਵਕ ਜਥੇ ਦੇ ਪ੍ਰਧਾਨ ਤੇ ਮਾਰਕੀਟ ਵੈੱਲਫੇਅਰ ਐਸੋਸੀਏਸ਼ਨ ਫੇਜ਼ 3ਬੀ2 ਦੇ ਪ੍ਰਧਾਨ ਜਤਿੰਦਰਪਾਲ ਸਿੰਘ ਜੇ. ਪੀ. ਨੇ ਕਿਹਾ ਹੈ ਕਿ ਚੰਡੀਗੜ੍ਹ• 'ਤੇ ਪੰਜਾਬ ਦਾ ਹੀ ਹੱਕ ਹੈ ਅਤੇ ਇਹ ਪੰਜਾਬ ਕੋਲ ਹੀ ਰਹਿਣਾ ਚਾਹੀਦਾ ...

ਪੂਰੀ ਖ਼ਬਰ »

ਰਤਨ ਗਰੁੱਪ ਵਿਖੇ ਨਵੇਂ ਆਏ ਵਿਦਿਆਰਥੀਆਂ ਦੇ ਸਵਾਗਤ ਲਈ ਫਰੈਸ਼ਰ ਪਾਰਟੀ ਕਰਵਾਈ

ਐੱਸ. ਏ. ਐੱਸ. ਨਗਰ, 20 ਅਕਤੂਬਰ (ਕੇ. ਐੱਸ. ਰਾਣਾ)- ਰਤਨ ਪ੍ਰੋਫੈਸ਼ਨਲ ਐਜ਼ੂਕੇਸ਼ਨ ਕਾਲਜ ਵਿਖੇ ਨਵੇਂ ਆਏ ਵਿਦਿਆਰਥੀਆਂ ਦੇ ਸਵਾਗਤ ਲਈ ਫਰੈਸ਼ਰ ਪਾਰਟੀ ਕਰਵਾਈ ਗਈ ਜਿਸ ਦੌਰਾਨ ਵੱਖ-ਵੱਖ ਸਟਰੀਮਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ | ਇਸ ਮੌਕੇ ਨਵੇਂ ਤੇ ਪੁਰਾਣੇ ...

ਪੂਰੀ ਖ਼ਬਰ »

ਮਿਸ਼ਨ ਵਿੱਦਿਆ ਫਾਊਾਡੇਸ਼ਨ ਵਲੋਂ ਕੇਰਲ ਦੇ ਹੜ੍ਹ ਪੀੜਤਾਂ ਲਈ ਡੀ. ਸੀ. ਨੂੰ ਆਰਥਿਕ ਮਦਦ ਭੇਟ

ਐੱਸ. ਏ. ਐੱਸ. ਨਗਰ, 20 ਅਕਤੂਬਰ (ਕੇ. ਐੱਸ. ਰਾਣਾ)-ਮਿਸ਼ਨ ਵਿੱਦਿਆ ਫਾਊਾਡੇਸ਼ਨ ਬਨੂੰੜ ਵਲੋਂ ਕੇਰਲਾ ਦੇ ਹੜ੍ਹ ਪੀੜਤਾਂ ਦੀ ਮੱਦਦ ਲਈ 4 ਲੱਖ 35 ਹਜ਼ਾਰ ਰੁਪਏ ਦੀ ਰਾਸ਼ੀ ਦਾ ਬੈਂਕ ਡਰਾਫ਼ਟ ਡਿਪਟੀ ਕਮਿਸ਼ਨਰ ਮੁਹਾਲੀ ਗੁਰਪ੍ਰੀਤ ਕੌਰ ਸਪਰਾ ਨੂੰ ਭੇਟ ਕੀਤਾ | ਫਾਊਾਡੇਸ਼ਨ ...

ਪੂਰੀ ਖ਼ਬਰ »

ਪੋਸਟਮੈਨ ਜਗਜੀਤ ਸਿੰਘ ਨੇ 33ਵੀਂਆਂ ਆਲ ਇੰਡੀਆ ਪੋਸਟਲ ਖੇਡਾਂ ਦੌਰਾਨ 3 ਤਗਮੇ ਜਿੱਤੇ

ਕੁਰਾਲੀ, 20 ਅਕਤੂਬਰ (ਹਰਪ੍ਰੀਤ ਸਿੰਘ)-ਸ਼ਹਿਰ ਦੇ ਡਾਕਘਰ ਵਿਖੇ ਤਾਇਨਾਤ ਪੋਸਟਮੈਨ ਜਗਜੀਤ ਸਿੰਘ ਨੇ ਜੈਪੁਰ ਵਿਖੇ ਹੋਈਆਂ 33ਵੀਂਆਂ ਆਲ ਇੰਡੀਆ ਪੋਸਟਲ ਖੇਡਾਂ ਦੌਰਾਨ ਸਾਈਕਲ ਦੌੜ ਦੇ ਮੁਕਾਬਲੇ ਵਿਚ ਹਿੱਸਾ ਲੈਂਦਿਆਂ ਤਿੰਨ ਮੈਡਲ ਜਿੱਤੇ ਹਨ | ਇਸ ਉਪਲੱਬਧੀ ਬਦਲੇ ...

ਪੂਰੀ ਖ਼ਬਰ »

ਕੂੜੇ ਦੇ ਢੇਰ ਨੂੰ ਅੱਗ ਲਗਾ ਕੇ ਕੱਢੀ ਜਾ ਰਹੀ ਹੈ ਸਵੱਛ ਭਾਰਤ ਮੁਹਿੰਮ ਦੀ ਫੂਕ

ਜ਼ੀਰਕਪੁਰ, 20 ਅਕਤੂਬਰ (ਅਵਤਾਰ ਸਿੰਘ)-ਜਿੱਥੇ ਇਕ ਪਾਸੇ ਸਰਕਾਰ ਵਲੋਂ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਪ੍ਰੇਰਿਤ ਕਰਨ ਦੇ ਨਾਲ-ਨਾਲ ਪਰਾਲੀ ਸਾੜਨ ਵਾਲੇ ਕਿਸਾਨਾਂ ਿਖ਼ਲਾਫ਼ ਕਾਰਵਾਈ ਕੀਤੀ ਜਾ ਰਹੀ ਹੈ, ਉੱਥੇ ਨਗਰ ਕੌਾਸਲ ਦੀ ਹਦੂਦ ਅੰਦਰ ਕੂੜੇ ਦੇ ਢੇਰਾਂ ਨੂੰ ...

ਪੂਰੀ ਖ਼ਬਰ »

ਰਵਿੰਦਰ ਸ਼ਰਮਾ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ

ਖਰੜ, 20 ਅਕਤੂਬਰ (ਮਾਨ)-ਭਾਜਪਾ ਜ਼ਿਲ੍ਹਾ ਮੁਹਾਲੀ ਦੀ ਹੋਈ ਮੀਟਿੰਗ ਦੀ ਪ੍ਰਧਾਨਗੀ ਜ਼ਿਲ੍ਹਾ ਪ੍ਰਧਾਨ ਸੁਸ਼ੀਲ ਰਾਣਾ ਨੇ ਕੀਤੀ, ਜਿਸ 'ਚ ਯੁਵਾ ਆਗੂ ਰਵਿੰਦਰ ਸ਼ਰਮਾ ਨੰੂ ਉਨ੍ਹਾਂ ਦੇ ਪਾਰਟੀ ਪ੍ਰਤੀ ਕੰਮਾਂ ਨੰੂ ਵੇਖਦੇ ਹੋਏ ਜ਼ਿਲ੍ਹਾ ਭਾਜਪਾ ਯੁਵਾ ਮੋਰਚਾ ਮੁਹਾਲੀ ...

ਪੂਰੀ ਖ਼ਬਰ »

ਜਰਮਨ ਦੌਰੇ ਤੋਂ ਪਰਤੇ ਚੰਦੂਮਾਜਰਾ ਦਾ ਮੁਹਾਲੀ ਨਿਵਾਸੀਆਂ ਵਲੋਂ ਸਵਾਗਤ

ਐੱਸ. ਏ. ਐੱਸ. ਨਗਰ, 20 ਅਕਤੂਬਰ (ਕੇ. ਐੱਸ. ਰਾਣਾ)- ਅੱਜ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਜੋ ਪਿਛਲੇ ਦਿਨੀਂ ਜਰਮਨ ਦੌਰੇ 'ਤੇ ਜਾਣ ਤੋਂ ਬਾਅਦ ਮੁਹਾਲੀ ਪਰਤ ਆਏ ਹਨ, ਦਾ ਹਲਕਾ ਨਿਵਾਸੀਆਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ | ਇਸ ...

ਪੂਰੀ ਖ਼ਬਰ »

ਸਮਾਜ ਸੇਵੀ ਮਾਵੀ ਨੇ ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਵਿਆਹ ਕੀਤੇ

ਕੁਰਾਲੀ, 20 ਅਕਤੂਬਰ (ਬਿੱਲਾ ਅਕਾਲਗੜ੍ਹੀਆ)-ਇੱਥੋਂ ਨੇੜਲੇ ਪਿੰਡ ਫਤਿਹਗੜ੍ਹ ਵਿਖੇ ਅੱਜ ਉੱਘੇ ਸਮਾਜ ਸੇਵੀ ਸੁਖਜਿੰਦਰ ਸਿੰਘ ਮਾਵੀ ਵਲੋਂ 'ਮੇਜਰ ਦੇ ਵਿਹੜੇ' ਵਿਚ ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਵਿਆਹ ਕੀਤੇ ਗਏ | ਸਮਾਜ ਸੇਵੀ ਸੁਖਜਿੰਦਰ ਸਿੰਘ ਮਾਵੀ ਨੇ ...

ਪੂਰੀ ਖ਼ਬਰ »

ਅੰਮਿ੍ਤਸਰ ਰੇਲ ਹਾਦਸੇ 'ਤੇ ਕਿਸੇ ਨੂੰ ਵੀ ਸਿਆਸਤ ਨਹੀਂ ਕਰਨੀ ਚਾਹੀਦੀ : ਚੰਦੂਮਾਜਰਾ

ਐੱਸ. ਏ. ਐੱਸ. ਨਗਰ, 20 ਅਕਤੂਬਰ (ਕੇ. ਐੱਸ. ਰਾਣਾ)- ਰੇਲ ਹਾਦਸੇ 'ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਲੋਕ ਸਭਾ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਇਸ ਹਾਦਸੇ 'ਤੇ ਕਿਸੇ ਨੂੰ ਵੀ ਸਿਆਸਤ ਨਹੀਂ ਕਰਨੀ ਚਾਹੀਦੀ | ਚੰਦੂਮਾਜਰਾ ਨੇ ਕਿਹਾ ਕਿ ਪੰਜਾਬ ਸਰਕਾਰ ...

ਪੂਰੀ ਖ਼ਬਰ »

ਆਈ. ਪੀ. ਐੱਸ. ਸਕੂਲ ਨੇ ਪੀ. ਜੀ. ਆਈ. ਲਈ ਲੰਗਰ ਭੇਜਿਆ

ਕੁਰਾਲੀ, 20 ਅਕਤੂਬਰ (ਬਿੱਲਾ ਅਕਾਲਗੜ੍ਹੀਆ)-ਸਥਾਨਕ ਪਪਰਾਲੀ ਰੋਡ 'ਤੇ ਸਥਿਤ ਇੰਟਰਨੈਸ਼ਨਲ ਪਬਲਿਕ ਸਕੂਲ ਜਿੱਥੇ ਵੱਖ-ਵੱਖ ਖੇਤਰਾਂ ਭਾਵੇਂ ਪੜ੍ਹਾਈ, ਖੇਡਾਂ ਅਤੇ ਹੋਰ ਵਿੱਦਿਅਕ ਸੈਮੀਨਾਰ ਲਗਾਉਣ ਵਿਚ ਮੋਹਰੀ ਹੈ, ਉੱਥੇ ਹੀ ਸੇਵਾ ਦੇ ਖੇਤਰ ਵਿਚ ਬਾਕੀ ਸਕੂਲਾਂ ਨਾਲੋਂ ...

ਪੂਰੀ ਖ਼ਬਰ »

ਦੁਬਈ ਤੋਂ ਪਹੁੰਚੇ ਅੰਮਿ੍ਤਸਰ ਪੀੜਤਾਂ ਦੀ ਮਦਦ ਲਈ ਪਹਿਲ ਚੈਰੀਟੇਬਲ ਟਰੱਸਟ ਦੇ ਵਲੰਟੀਅਰ

ਐੱਸ. ਏ. ਐੱਸ. ਨਗਰ, 20 ਅਕਤੂਬਰ (ਕੇ. ਐੱਸ. ਰਾਣਾ)-ਦੁਸਹਿਰੇ ਮੌਕੇ ਸ੍ਰੀ ਅੰਮਿ੍ਤਸਰ ਵਿਖੇ ਹੋਏ ਰੇਲ ਹਾਦਸੇ ਦੇ ਜ਼ਖ਼ਮੀਆਂ ਦੀ ਮਦਦ ਲਈ ਦੁਬਈ ਦੀ ਪਹਿਲ ਚੈਰੀਟੇਬਲ ਟਰੱਸਟ ਦੇ ਵਲੰਟੀਅਰ ਤੇ ਮੈਂਬਰ ਅੱਜ ਦੰਬਈ ਤੋਂ ਮੁਹਾਲੀ ਪਹੁੰਚੇ, ਜਿੱਥੇ ਕੁਝ ਸਮਾਂ ਰੁਕਣ ਉਪਰੰਤ ਇਹ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX