ਤਾਜਾ ਖ਼ਬਰਾਂ


ਇੰਗਲੈਂਡ-ਅਫ਼ਗ਼ਾਨਿਸਤਾਨ ਮੈਚ : ਇੰਗਲੈਂਡ ਨੇ ਅਫ਼ਗ਼ਾਨਿਸਤਾਨ ਨੂੰ 150 ਦੌੜਾਂ ਨਾਲ ਹਰਾਇਆ
. . .  36 minutes ago
ਫ਼ਾਜ਼ਿਲਕਾ ਨਗਰ ਕੌਂਸਲ ਦੇ ਪ੍ਰਧਾਨ 'ਤੇ ਅਣਪਛਾਤੇ ਨੌਜਵਾਨਾ ਵੱਲੋਂ ਹਮਲਾ
. . .  55 minutes ago
ਫ਼ਾਜ਼ਿਲਕਾ, 18 ਜੂਨ (ਪ੍ਰਦੀਪ ਕੁਮਾਰ )-ਫ਼ਾਜ਼ਿਲਕਾ ਨਗਰ ਕੌਂਸਲ ਦੇ ਪ੍ਰਧਾਨ ਰਕੇਸ਼ ਧੂੜਿਆ 'ਤੇ ਅਣਪਛਾਤੇ ਨੌਜਵਾਨਾ ਵੱਲੋਂ ਹਮਲਾ ਕਰ ਦਿਤਾ ਗਿਆ, ਜਿਸ ਤੋ ਬਾਅਦ ਉਨ੍ਹਾਂ ਨੂੰ ਫ਼ਾਜ਼ਿਲਕਾ ਦੇ ਸਿਵਲ...
ਧਰਤੀ ਮੇਰੀ ਮਾਂ ਹੈ, ਇਸ ਤੋਂ ਵੱਡਾ ਕੋਈ ਨਹੀ - ਅਖਿਲੇਸ਼
. . .  about 2 hours ago
ਲਖਨਊ, 18 ਜੂਨ - ਉੱਤਰ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਅਤੇ ਸਮਾਜਵਾਦੀ ਪਾਰਟੀ ਦੇ ਮੁਖੀ ਅਖਿਲੇਸ਼ ਯਾਦਵ ਨੇ ਬੰਦੇ ਮਾਤਰਮ ਦੇ ਸਵਾਲ 'ਤੇ ਬੋਲਦਿਆ ਕਿਹਾ ਕਿ ਧਰਤੀ ਉਨ੍ਹਾਂ ਦੀ ਮਾਂ ਹੈ, ਤੇ ਧਰਤੀ ਤੋਂ ਵੱਡਾ ਕੋਈ ...
ਜੰਗਲਾ ਨੂੰ ਅੱਗ ਤੋਂ ਬਚਾਉਣ ਲਈ ਪਟੀਸ਼ਨ 'ਤੇ ਸੁਪਰੀਮ ਕੋਰਟ ਸੁਣਵਾਈ ਲਈ ਤਿਆਰ
. . .  about 3 hours ago
ਨਵੀਂ ਦਿੱਲੀ, 18 ਜੂਨ - ਉੱਤਰਾਖੰਡ ਵਿਖੇ ਜੰਗਲਾ ਨੂੰ ਅੱਗ ਤੋਂ ਬਚਾਉਣ ਲਈ ਦਾਇਰ ਪਟੀਸ਼ਨ 'ਤੇ ਸੁਪਰੀਮ ਕੋਰਟ 24 ਜੂਨ ਨੂੰ ਸੁਣਵਾਈ ਲਈ ਤਿਆਰ...
ਬੱਚਿਆ ਦੀ ਮੌਤ ਨੂੰ ਲੈ ਕੇ ਨਿਤੀਸ਼ ਕੁਮਾਰ ਤੇ ਹੋਰਨਾਂ ਖ਼ਿਲਾਫ਼ ਪਟੀਸ਼ਨ
. . .  about 3 hours ago
ਮੁਜ਼ੱਫਰਪੁਰ, 18 ਜੂਨ - ਬਿਹਾਰ ਦੇ ਮੁਜ਼ੱਫਰਪੁਰ ਵਿਖੇ ਚਮਕੀ ਬੁਖ਼ਾਰ ਕਾਰਨ 109 ਬੱਚਿਆ ਦੀ ਮੌਤ ਨੂੰ ਲੈ ਕੇ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ, ਕੇਂਦਰੀ ਸਿਹਤ ਮੰਤਰੀ...
ਕੇਦਾਰਨਾਥ 'ਚ ਆਕਸੀਜਨ ਦੀ ਕਮੀ ਕਾਰਨ ਇੱਕ ਵਿਅਕਤੀ ਦੀ ਮੌਤ
. . .  about 3 hours ago
ਦੇਹਰਾਦੂਨ, 18 ਜੂਨ - ਉੱਤਰਾਖੰਡ ਦੇ ਕੇਦਾਰਨਾਥ ਵਿਖੇ ਆਕਸੀਜਨ ਦੀ ਕਮੀ ਕਾਰਨ ਮੁੰਬਈ ਦੇ 52 ਸਾਲਾਂ ਇੱਕ ਵਿਅਕਤੀ ਦੀ ਮੌਤ ਹੋ ਗਈ। ਕਿਹਾ ਜਾ ਰਿਹਾ ਹੈ ਸਥਾਨਕ ਹੈਲੀਪੈਡ ਦੇ...
ਇੰਗਲੈਂਡ-ਅਫ਼ਗ਼ਾਨਿਸਤਾਨ ਮੈਚ : ਅਫ਼ਗ਼ਾਨਿਸਤਾਨ ਦਾ ਦੂਸਰਾ ਖਿਡਾਰੀ ਆਊਟ
. . .  about 3 hours ago
ਇੰਗਲੈਂਡ-ਅਫ਼ਗ਼ਾਨਿਸਤਾਨ ਮੈਚ : 10 ਓਵਰਾਂ ਤੋਂ ਬਾਅਦ ਅਫ਼ਗ਼ਾਨਿਸਤਾਨ 48/1
. . .  about 3 hours ago
ਕਿਸ਼ਤੀ ਪਲਟਣ ਕਾਰਨ 2 ਸੈਲਾਨੀਆਂ ਦੀ ਮੌਤ
. . .  about 3 hours ago
ਸ੍ਰੀਨਗਰ, 18 ਜੂਨ - ਜੰਮੂ ਕਸ਼ਮੀਰ ਦੇ ਪਹਿਲਗਾਂਵ ਵਿਖੇ ਟੂਰਿਸਟ ਰਿਜ਼ਾਰਟ 'ਤੇ ਕਿਸ਼ਤੀ ਪਲਟਣ ਕਾਰਨ 2 ਸੈਲਾਨੀਆਂ ਦੀ ਮੌਤ ਹੋ ਗਈ, ਜਦਕਿ 4 ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਨੇੜੇ...
ਇੰਗਲੈਂਡ-ਅਫ਼ਗ਼ਾਨਿਸਤਾਨ ਮੈਚ : 5 ਓਵਰਾਂ ਤੋਂ ਬਾਅਦ ਅਫ਼ਗ਼ਾਨਿਸਤਾਨ 13/1
. . .  about 3 hours ago
ਅੱਤਵਾਦੀਆਂ ਨੇ ਪੁਲਿਸ ਥਾਣੇ 'ਤੇ ਸੁੱਟਿਆ ਗਰਨੇਡ
. . .  about 4 hours ago
ਸ੍ਰੀਨਗਰ, 18 ਜੂਨ - ਜੰਮੂ ਕਸ਼ਮੀਰ ਦੇ ਪੁਲਵਾਮਾ 'ਚ ਅੱਤਵਾਦੀਆਂ ਵੱਲੋਂ ਪੁਲਿਸ ਥਾਣੇ 'ਤੇ ਗਰਨੇਡ ਸੁੱਟਿਆ ਗਿਆ, ਜੋ ਕਿ ਥਾਣੇ ਦੇ ਬਾਹਰ ਹੀ ਫੱਟ ਗਿਆ। ਇਹ ਹਮਲੇ 'ਚ ਕੁੱਝ ਲੋਕ...
ਇੰਗਲੈਂਡ ਨੇ ਬਣਾਇਆ ਵਿਸ਼ਵ ਕੱਪ ਦਾ ਆਪਣਾ ਸਭ ਤੋਂ ਵੱਡਾ ਸਕੋਰ
. . .  about 4 hours ago
ਲੰਦਨ, 18 ਜੂਨ - ਵਿਸ਼ਵ ਕੱਪ ਦੇ ਇੱਕ ਮੈਚ ਦੌਰਾਨ ਇੰਗਲੈਂਡ ਨੇ ਅਫ਼ਗ਼ਾਨਿਸਤਾਨ ਖ਼ਿਲਾਫ਼ ਪਹਿਲਾ ਬੱਲੇਬਾਜ਼ੀ ਕਰਦਿਆ ਨਿਰਧਾਰਿਤ 50 ਓਵਰਾਂ 'ਚ ਵਿਕਟਾਂ ਦੇ ਨੁਕਸਾਨ 'ਤੇ 397 ਦੌੜਾਂ ਬਣਾਈਆਂ। ਵਿਸ਼ਵ ਕੱਪ...
ਸੋਨੀਆ ਗਾਂਧੀ ਨੇ ਬੁਲਾਈ ਵਿਰੋਧੀ ਆਗੂਆਂ ਦੀ ਮੀਟਿੰਗ
. . .  about 4 hours ago
ਨਵੀਂ ਦਿੱਲੀ, 18 ਜੂਨ - ਸੋਨੀਆ ਗਾਂਧੀ ਨੇ ਸੰਸਦ 'ਚ ਵਿਰੋਧੀ ਪਾਰਟੀਆਂ ਦੇ ਆਗੂਆਂ ਦੀ ਮੀਟਿੰਗ ਬੁਲਾਈ ਹੈ। ਮੀਟਿੰਗ 'ਚ ਸ਼ਾਮਲ ਹੋਣ ਲਈ ਡੀ.ਐਮ.ਕੇ ਆਗੂ ਕਨੀਮੋਝੀ, ਸੀ.ਪੀ.ਆਈ...
ਇੰਗਲੈਂਡ-ਅਫ਼ਗ਼ਾਨਿਸਤਾਨ ਮੈਚ : ਇੰਗਲੈਂਡ ਨੇ ਅਫ਼ਗ਼ਾਨਿਸਤਾਨ ਨੂੰ ਜਿੱਤਣ ਲਈ ਦਿੱਤਾ 398 ਦੌੜਾਂ ਦਾ ਟੀਚਾ
. . .  about 4 hours ago
ਇੰਗਲੈਂਡ-ਅਫ਼ਗ਼ਾਨਿਸਤਾਨ ਮੈਚ : ਇੰਗਲੈਂਡ ਨੇ ਗਵਾਈ 6ਵੀਂ ਵਿਕਟ
. . .  about 4 hours ago
ਇੰਗਲੈਂਡ-ਅਫ਼ਗ਼ਾਨਿਸਤਾਨ ਮੈਚ : ਅਫ਼ਗ਼ਾਨਿਸਤਾਨ ਨੂੰ ਮਿਲੀ 5ਵੀਂ ਸਫਲਤਾ
. . .  about 5 hours ago
ਇੰਗਲੈਂਡ-ਅਫ਼ਗ਼ਾਨਿਸਤਾਨ ਮੈਚ : ਇੰਗਲੈਂਡ ਨੇ ਗਵਾਈ ਚੌਥੀ ਵਿਕਟ, ਕਪਤਾਨ ਮੌਰਗਨ 148 ਦੌੜਾਂ ਬਣਾ ਕੇ ਆਊਟ
. . .  about 5 hours ago
ਇੰਗਲੈਂਡ-ਅਫ਼ਗ਼ਾਨਿਸਤਾਨ ਮੈਚ : ਅਫ਼ਗ਼ਾਨਿਸਤਾਨ ਨੂੰ ਮਿਲੀ ਤੀਸਰੀ ਸਫਲਤਾ, ਜੌ ਰੂਟ ਦੌੜਾਂ 88 ਬਣਾ ਕੇ ਆਊਟ
. . .  about 5 hours ago
ਇੰਗਲੈਂਡ ਅਫ਼ਗ਼ਾਨਿਸਤਾਨ ਮੈਚ : 45 ਓਵਰਾਂ ਤੋਂ ਬਾਅਦ ਇੰਗਲੈਂਡ 323/2
. . .  about 5 hours ago
ਤ੍ਰਿਣਮੂਲ ਦਾ ਇੱਕ ਵਿਧਾਇਕ, 12 ਕੌਂਸਲਰ ਅਤੇ ਕਾਂਗਰਸ ਦਾ ਬੁਲਾਰਾ ਭਾਜਪਾ 'ਚ ਸ਼ਾਮਲ
. . .  about 5 hours ago
ਨਸ਼ੇ ਦੀ ਵੱਧ ਮਾਤਰਾ ਲੈਣ ਨਾਲ ਨੌਜਵਾਨ ਦੀ ਮੌਤ
. . .  about 5 hours ago
ਇੰਗਲੈਂਡ ਅਫ਼ਗ਼ਾਨਿਸਤਾਨ ਮੈਚ : ਇੰਗਲੈਂਡ ਦੇ ਕਪਤਾਨ ਇਓਨ ਮੌਰਗਨ ਦਾ ਸੈਂਕੜਾ ਪੂਰਾ
. . .  about 5 hours ago
ਇੰਗਲੈਂਡ ਅਫ਼ਗ਼ਾਨਿਸਤਾਨ ਮੈਚ : 40 ਓਵਰਾਂ ਤੋਂ ਬਾਅਦ ਇੰਗਲੈਂਡ 255/2
. . .  about 5 hours ago
ਅਧੀਰ ਰੰਜਨ ਚੌਧਰੀ ਹੋਣਗੇ ਲੋਕ ਸਭਾ 'ਚ ਕਾਂਗਰਸ ਦੇ ਨੇਤਾ
. . .  about 5 hours ago
ਇੰਗਲੈਂਡ ਅਫ਼ਗ਼ਾਨਿਸਤਾਨ ਮੈਚ : 35 ਓਵਰਾਂ ਤੋਂ ਬਾਅਦ ਇੰਗਲੈਂਡ 199/2
. . .  about 6 hours ago
ਇੰਗਲੈਂਡ ਅਫ਼ਗ਼ਾਨਿਸਤਾਨ ਮੈਚ : ਇੰਗਲੈਂਡ ਦੇ ਜੌ ਰੂਟ ਦੀਆਂ 50 ਦੌੜਾਂ ਪੂਰੀਆਂ
. . .  about 6 hours ago
ਪਾਦਰੀ ਦੇ ਕਤਲ ਦੇ ਦੋਸ਼ ਹੇਠ ਨੂੰਹ ਸਹੁਰਾ ਗ੍ਰਿਫ਼ਤਾਰ
. . .  about 6 hours ago
ਇੰਗਲੈਂਡ ਅਫ਼ਗ਼ਾਨਿਸਤਾਨ ਮੈਚ : 30 ਓਵਰਾਂ ਤੋਂ ਬਾਅਦ ਇੰਗਲੈਂਡ 164/2
. . .  about 6 hours ago
ਇੰਗਲੈਂਡ ਅਫ਼ਗ਼ਾਨਿਸਤਾਨ ਮੈਚ : ਇੰਗਲੈਂਡ ਦਾ ਦੂਸਰਾ ਖਿਡਾਰੀ ਆਊਟ
. . .  about 6 hours ago
ਇੰਗਲੈਂਡ ਅਫ਼ਗ਼ਾਨਿਸਤਾਨ ਮੈਚ : 25 ਓਵਰਾਂ ਤੋਂ ਬਾਅਦ ਇੰਗਲੈਂਡ 139/1
. . .  about 6 hours ago
ਸਿੱਖ ਡਰਾਈਵਰ ਨਾਲ ਕੁੱਟਮਾਰ ਦਾ ਮਾਮਲਾ : ਦਿੱਲੀ ਪੁਲਿਸ ਨੇ ਗ੍ਰਹਿ ਮੰਤਰਾਲੇ ਨੂੰ ਸੌਂਪੀ ਰਿਪੋਰਟ
. . .  about 6 hours ago
ਸੜਕ ਹਾਦਸੇ ਚ ਨੌਜਵਾਨ ਦੀ ਮੌਤ ਤੋਂ ਬਾਅਦ ਲੋਕਾਂ ਘੇਰਿਆ ਡਿਫੈਂਸ ਮਾਰਗ
. . .  about 7 hours ago
ਇੰਗਲੈਂਡ ਅਫ਼ਗ਼ਾਨਿਸਤਾਨ ਮੈਚ : 15 ਓਵਰਾਂ ਤੋਂ ਬਾਅਦ ਇੰਗਲੈਂਡ 72/1
. . .  about 7 hours ago
ਅਯੁੱਧਿਆ ਅੱਤਵਾਦੀ ਹਮਲਾ ਮਾਮਲਾ : ਅਦਾਲਤ ਨੇ ਚਾਰ ਦੋਸ਼ੀਆਂ ਨੂੰ ਸੁਣਾਈ ਉਮਰ ਕੈਦ ਦੀ ਸਜ਼ਾ
. . .  about 7 hours ago
ਇੰਗਲੈਂਡ ਅਫ਼ਗ਼ਾਨਿਸਤਾਨ ਮੈਚ : 10 ਓਵਰਾਂ ਤੋਂ ਬਾਅਦ ਇੰਗਲੈਂਡ 45/1
. . .  about 7 hours ago
ਇੰਗਲੈਂਡ ਅਫ਼ਗ਼ਾਨਿਸਤਾਨ ਮੈਚ : 44 ਦੌੜਾਂ 'ਤੇ ਇੰਗਲੈਂਡ ਦਾ ਪਹਿਲਾ ਖਿਡਾਰੀ ਆਊਟ
. . .  about 7 hours ago
ਸੋਨੀਆ ਗਾਂਧੀ ਨੇ ਲੋਕ ਸਭਾ ਮੈਂਬਰ ਵਜੋਂ ਚੁੱਕੀ ਸਹੁੰ
. . .  about 7 hours ago
ਨਨਕਾਣਾ ਸਾਹਿਬ ਵਿਖੇ ਹਸਪਤਾਲ 'ਚ ਚੱਲੀਆਂ ਗੋਲੀਆਂ, ਚਾਰ ਦੀ ਮੌਤ ਅਤੇ ਕਈ ਜ਼ਖ਼ਮੀ
. . .  about 8 hours ago
ਇੰਗਲੈਂਡ ਅਫ਼ਗ਼ਾਨਿਸਤਾਨ ਮੈਚ : ਇੰਗਲੈਂਡ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਦਾ ਲਿਆ ਫ਼ੈਸਲਾ
. . .  about 8 hours ago
ਅਨੰਤਨਾਗ 'ਚ ਮੁਠਭੇੜ ਦੌਰਾਨ ਸ਼ਹੀਦ ਹੋਏ ਮੇਜਰ ਕੇਤਨ ਸ਼ਰਮਾ ਨੂੰ ਰਾਜਨਾਥ ਸਿੰਘ ਨੇ ਭੇਂਟ ਕੀਤੀ ਸ਼ਰਧਾਂਜਲੀ
. . .  about 8 hours ago
ਪੰਜਾਬ ਚ ਨਸ਼ੇ ਦਾ ਕਹਿਰ ਜਾਰੀ, ਅੱਜ ਇੱਕ ਹੋਰ ਘਰ ਦਾ ਬੁਝਿਆ ਚਿਰਾਗ਼
. . .  about 9 hours ago
ਖੜ੍ਹੇ ਟਰੈਕਟਰ-ਟਰਾਲੀ 'ਚ ਵੱਜੀ ਗੱਡੀ, ਇੱਕ ਗੰਭੀਰ ਜ਼ਖ਼ਮੀ
. . .  about 9 hours ago
ਜੰਮੂ-ਕਸ਼ਮੀਰ 'ਚ ਹੋਏ ਅੱਤਵਾਦੀ ਹਮਲੇ ਦੌਰਾਨ ਹਿਮਾਚਲ ਪ੍ਰਦੇਸ਼ ਦਾ ਜਵਾਨ ਸ਼ਹੀਦ
. . .  about 9 hours ago
ਆਸਮਾਨੀ ਬਿਜਲੀ ਨੇ ਕਈ ਫੁੱਟ ਉੱਪਰ ਚੁੱਕ ਕੇ ਜ਼ਮੀਨ 'ਤੇ ਸੁੱਟਿਆ ਨੌਜਵਾਨ, ਮੌਤ
. . .  about 9 hours ago
ਰਵਨੀਤ ਸਿੰਘ ਬਿੱਟੂ ਨੇ ਲੋਕ ਸਭਾ ਮੈਂਬਰ ਵਜੋਂ ਚੁੱਕੀ ਸਹੁੰ
. . .  about 10 hours ago
ਚਮਕੀ ਬੁਖ਼ਾਰ ਦਾ ਕਹਿਰ- ਮੁਜ਼ੱਫਰਪੁਰ ਦੇ ਹਸਪਤਾਲ 'ਚ ਪਹੁੰਚੇ ਨਿਤਿਸ਼ ਕੁਮਾਰ
. . .  about 10 hours ago
ਜਸਬੀਰ ਸਿੰਘ ਡਿੰਪਾ ਨੇ ਲੋਕ ਸਭਾ ਮੈਂਬਰ ਵਜੋਂ ਚੁੱਕੀ ਸਹੁੰ
. . .  about 10 hours ago
ਕੈਨੇਡਾ 'ਚ ਹੋਈ ਗੋਲੀਬਾਰੀ ਦੌਰਾਨ ਚਾਰ ਲੋਕ ਜ਼ਖ਼ਮੀ
. . .  about 10 hours ago
ਐੱਸ. ਡੀ. ਐੱਮ. ਅਤੇ ਤਹਿਸੀਲ ਦਫ਼ਤਰ ਦੇ ਕਾਮਿਆਂ ਨੇ 'ਕਲਮ ਛੋੜ' ਹੜਤਾਲ ਕਰਕੇ ਸਰਕਾਰ ਵਿਰੁੱਧ ਕੀਤਾ ਰੋਸ ਪ੍ਰਦਰਸ਼ਨ
. . .  about 11 hours ago
ਗੁਰਜੀਤ ਸਿੰਘ ਔਜਲਾ ਨੇ ਪੰਜਾਬੀ 'ਚ ਚੁੱਕੀ ਸਹੁੰ
. . .  about 11 hours ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 5 ਕੱਤਕ ਸੰਮਤ 550

ਪਟਿਆਲਾ

ਮਾਮਲਾ ਪਾਸਪੋਰਟ 'ਤੇ ਜਾਅਲੀ ਵੀਜ਼ੇ ਲਗਾ ਲੋਕਾਂ ਨਾਲ ਧੋਖਾਧੜੀ ਕਰਨ ਦਾ

ਪੁਲਿਸ ਨੇ 15 ਪਾਸਪੋਰਟ ਬਰਾਮਦ ਕਰਕੇ ਪਤੀ-ਪਤਨੀ ਨੂੰ ਕੀਤਾ ਗਿ੍ਫ਼ਤਾਰ, ਪੁੱਤਰ ਫ਼ਰਾਰ

ਪਟਿਆਲਾ, 20 ਅਕਤੂਬਰ (ਆਤਿਸ਼ ਗੁਪਤਾ)-ਲੋਕਾਂ ਦੇ ਪਾਸਪੋਰਟ 'ਤੇ ਜਾਅਲੀ ਵੀਜ਼ੇ ਲਗਾਉਣ ਦੇ ਨਾਂਅ 'ਤੇ ਭੋਲੇ-ਭਾਲੇ ਲੋਕਾਂ ਦੇ ਨਾਲ ਧੋਖਾਧੜੀ ਕਰਨ ਦੇ ਮਾਮਲੇ 'ਚ ਨਾਮਜ਼ਦ ਕੀਤੇ ਗਏ ਪਰਿਵਾਰ ਦੇ ਤਿੰਨ ਮੈਂਬਰਾਂ ਵਿਚੋਂ ਪੁਲਿਸ ਨੇ ਪਤੀ-ਪਤਨੀ ਨੂੰ ਗਿ੍ਫ਼ਤਾਰ ਕਰ ਲਿਆ ਹੈ ਜਦ ਕਿ ਪੁੱਤਰ ਫ਼ਰਾਰ ਹੈ | ਇਸ ਗੱਲ ਦੀ ਪੁਸ਼ਟੀ ਥਾਣਾ ਅਰਬਨ ਅਸਟੇਟ ਦੇ ਮੁਖੀ ਹਰਜਿੰਦਰ ਸਿੰਘ ਢਿੱਲੋਂ ਵਲੋਂ ਕੀਤੀ ਗਈ ਹੈ, ਉਨ੍ਹਾਂ ਦੱਸਿਆ ਕਿ ਨਿਰਵੈਲ ਸਿੰਘ ਪੁੱਤਰ ਬਾਰਾ ਸਿੰਘ ਅਤੇ ਉਸ ਦੀ ਪਤਨੀ ਸੁਖਜਿੰਦਰ ਕੌਰ ਵਾਸੀਆਨ ਪਿੰਡ ਮਹਿਮੂਦ ਵਾਲਾ ਜ਼ਿਲ੍ਹਾ ਫ਼ਿਰੋਜਪੁਰ ਨੂੰ ਗਿ੍ਫ਼ਤਾਰ ਕਰ ਲਿਆ ਹੈ ਤੇ ਕੁਲਦੀਪ ਸਿੰਘ ਦੀ ਭਾਲ ਕੀਤੀ ਜਾ ਰਹੀ ਹੈ | ਥਾਣਾ ਮੁਖੀ ਹਰਜਿੰਦਰ ਸਿੰਘ ਢਿੱਲੋਂ ਨੇ ਦੱਸਿਆ ਕਿ ਪੁਲਿਸ ਨੇ ਛਾਪੇਮਾਰੀ ਦੌਰਾਨ ਵੱਖ ਵੱਖ ਥਾਵਾਂ 'ਤੇ ਛਾਪੇਮਾਰੀ ਕਰਕੇ ਪਤੀ-ਪਤਨੀ ਨੂੰ ਗਿ੍ਫ਼ਤਾਰ ਕਰ ਲਿਆ ਹੈ ਜਦ ਕਿ ਇਨ੍ਹਾਂ ਦੇ ਪੁੱਤਰ ਕੁਲਦੀਪ ਸਿੰਘ ਦੀ ਗਿ੍ਫ਼ਤਾਰੀ ਲਈ ਪੁਲਿਸ ਵਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ | ਪੁਲਿਸ ਨੇ ਇਨ੍ਹਾਂ ਕੋਲੋਂ 15 ਪਾਸਪੋਰਟ, ਕੈਸ਼ ਬੁੱਕ ਸਲਿੱਪਾਂ ਅਤੇ ਵਿਸਟਿੰਗ ਕਾਰਡ ਵੀ ਬਰਾਮਦ ਕੀਤੇ ਹਨ | ਢਿੱਲੋਂ ਨੇ ਦੱਸਿਆ ਕਿ ਬਰਾਮਦ ਕੀਤੇ ਗਏ ਪਾਸਪੋਰਟ ਵਿਚੋਂ ਇਕ ਪਾਸਪੋਰਟ ਹੋਲਡਰ ਨੂੰ ਕੈਨੇਡਾ ਭੇਜਣਾ ਸੀ ਜਿਸ ਨੂੰ ਇਨ੍ਹਾਂ ਵਲੋਂ ਪਹਿਲਾਂ ਮਲੇਸ਼ੀਆ ਭੇਜਿਆ ਤੇ ਉੱਥੋਂ ਥਾਈਲੈਂਡ ਰਾਹੀ ਕੈਨੇਡਾ ਭੇਜਣ ਦਾ ਝਾਂਸਾ ਦਿੱਤਾ ਗਿਆ | ਇਕ ਪਾਸਪੋਰਟ 'ਤੇ ਕਥਿਤ ਤੌਰ 'ਤੇ ਕੈਨੇਡਾ ਦੇ ਜਾਅਲੀ ਵੀਜ਼ੇ ਦੀ ਮੋਹਰ ਲਗਾਈ ਹੋਈ ਵੀ ਬਰਾਮਦ ਕੀਤੀ ਗਈ ਹੈ | ਥਾਣਾ ਅਰਬਨ ਅਸਟੇਟ ਦੇ ਮੁਖੀ ਹਰਜਿੰਦਰ ਸਿੰਘ ਢਿੱਲੋਂ ਨੇ ਦੱਸਿਆ ਕਿ ਮੁੱਢਲੀ ਪੁੱ ਗਿੱਛ ਦੌਰਾਨ ਸਾਹਮਣੇ ਆਇਆ ਹੈ ਕਿ ਕਥਿਤ ਦੋਸ਼ੀਆਂ ਵਲੋਂ ਭੋਲੇ-ਭਾਲੇ ਲੋਕਾਂ ਨੂੰ ਵਿਦੇਸ਼ ਭੇਜਣ ਦੇ ਨਾਂਅ 'ਤੇ ਲੱਖਾ ਰੁਪਏ ਦੀ ਧੋਖਾਧੜੀ ਕੀਤੀ ਜਾਂਦੀ ਸੀ | ਉਨ੍ਹਾਂ ਦੱਸਿਆ ਕਿ ਇਨ੍ਹਾਂ ਵਲੋਂ ਕੈਨੇਡਾ ਭੇਜਣ ਦੇ ਨਾਂਅ 'ਤੇ 10 ਤੋਂ 15 ਲੱਖ ਰੁਪਏ ਲਏ ਜਾਂਦੇ ਸੀ ਪਰ ਸਾਰਿਆਂ ਨੂੰ ਜਾਅਲੀ ਵੀਜ਼ੇ ਲਗਾ ਕੇ ਪਾਸਪੋਰਟ ਦੇ ਦਿੱਤਾ ਜਾਂਦਾ ਸੀ | ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਇਹ ਵੀ ਸਾਹਮਣੇ ਆਇਆ ਕਿ ਕਥਿਤ ਦੋਸ਼ੀਆਂ ਵਲੋਂ ਲੋਕਾਂ ਨੂੰ ਰੁਪਏ ਨਾ ਮੋੜ ਪਾਉਣ 'ਤੇ ਲੱਖਾਂ ਰੁਪਏ ਦੇ ਫ਼ਰਜ਼ੀ ਚੈੱਕ ਵੀ ਦਿੱਤੇ ਗਏ ਹਨ | ਜਿਨ੍ਹਾਂ ਬਾਰੇ ਵੀ ਇਨ੍ਹਾਂ ਤੋਂ ਪੁੱਛ ਗਿੱਛ ਕੀਤੀ ਜਾ ਰਹੀ ਹੈ | ਦੱਸਣਯੋਗ ਹੈ ਕਿ ਕਥਿਤ ਦੋਸ਼ੀਆਂ ਵਲੋਂ ਪਟਿਆਲਾ ਦੇ ਅਰਬਨ ਅਸਟੇਟ ਇਲਾਕੇ 'ਚ ਸਿੰਗਜ ਗਰੁੱਪ ਆਫ਼ ਕੰਪਨੀ ਦੇ ਨਾਂਅ 'ਤੇ ਦਫ਼ਤਰ ਖੋਲਿ੍ਹਆ ਹੋਇਆ ਸੀ ਜਿੱਥੇ ਬੈਠ ਕੇ ਕਥਿਤ ਦੋਸ਼ੀਆਂ ਵਲੋਂ ਲੋਕਾਂ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਉਨ੍ਹਾਂ ਦੇ ਪਾਸਪੋਰਟ ਦੇ ਜਾਅਲੀ ਵੀਜ਼ੇ ਲਗਾ ਕੇ ਲੱਖਾਂ ਰੁਪਏ ਦੀ ਧੋਖਾਧੜੀ ਕਰਦੇ ਸਨ | ਇਸ ਸਬੰਧੀ ਜਾਣਕਾਰੀ ਮਿਲਦੇ ਹੀ ਥਾਣਾ ਅਰਬਨ ਅਸਟੇਟ ਦੀ ਪੁਲਿਸ ਨੇ ਕਥਿਤ ਦੋਸ਼ੀਆਂ ਿਖ਼ਲਾਫ਼ ਮਾਮਲਾ ਦਰਜ ਕਰਕੇ ਮਾਨਯੋਗ ਅਦਾਲਤ 'ਚ ਪੇਸ਼ ਕੀਤਾ | ਪੁਲਿਸ ਨੇ ਕਥਿਤ ਦੋਸ਼ੀਆਂ ਤੋਂ ਪੁੱਛਗਿੱਛ ਲਈ ਇਕ ਹਫ਼ਤੇ ਦੇ ਪੁਲਿਸ ਰਿਮਾਂਡ ਦੀ ਮੰਗ ਕੀਤੀ ਪਰ ਮਾਨਯੋਗ ਅਦਾਲਤ ਨੇ ਦੋਵਾਂ ਨੂੰ 4 ਦਿਨਾਂ ਦੇ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਹੈ |

ਮੇਅਰ ਨੇ ਮੰਗਾਂ ਮੰਨਣ ਦਾ ਭਰੋਸਾ ਦੇ ਕੇ ਕੱਚੇ ਸਫ਼ਾਈ ਕਰਮਚਾਰੀਆਂ ਦਾ ਧਰਨਾ ਖ਼ਤਮ ਕਰਵਾਇਆ

ਪਟਿਆਲਾ, 20 ਅਕਤੂਬਰ (ਜ.ਸ.ਢਿੱਲੋਂ)-ਠੇਕਾ ਆਧਾਰ 'ਤੇ ਲੱਗੇ ਨਗਰ ਨਿਗਮ ਪਟਿਆਲਾ 'ਚ ਲੱਗੇ ਸਫ਼ਾਈ ਕਰਮਚਾਰੀ ਜੋ ਕਿ ਕਈ ਦਿਨਾਂ ਤੋਂ ਹੜਤਾਲ ਤੇ ਚੱਲ ਰਹੇ ਸਨ, ਦਾ ਧਰਨਾ ਮੇਅਰ ਸੰਜੀਵ ਸ਼ਰਮਾ ਬਿੱਟੂ ਨੇ ਖ਼ੁਦ ਪਹੁੰਚ ਕੇ ਖ਼ਤਮ ਕਰਾਇਆ | ਇਸ ਸਬੰਧੀ ਭਾਰਤੀ ਵਾਲਮੀਕੀ ਧਰਮ ...

ਪੂਰੀ ਖ਼ਬਰ »

ਅੰਮਿ੍ਤਸਰ ਰੇਲ ਹਾਦਸੇ 'ਚ ਮਾਰੇ ਗਏ ਲੋਕਾਂ ਦੀ ਆਤਮਿਕ ਸ਼ਾਂਤੀ ਲਈ ਸਮਾਣਾ 'ਚ ਮੋਮਬੱਤੀ ਮਾਰਚ

ਸਮਾਣਾ, 20 ਅਕਤੂਬਰ (ਸਾਹਿਬ ਸਿੰਘ)-ਸਮਾਣਾ 'ਚ ਨੌਜਵਾਨਾਂ ਨੇ ਵੜੈਚਾ ਰੋਡ 'ਤੇ ਅੰਮਿ੍ਤਸਰ ਰੇਲ ਹਾਦਸੇ 'ਚ ਮਾਰੇ ਗਏ ਲੋਕਾਂ ਦੀ ਆਤਮਿਕ ਸ਼ਾਂਤੀ ਲਈ ਕੈਂਡਲ ਮਾਰਚ ਕੱਢਿਆ | ਜਿਸ 'ਚ ਸਮਾਜ ਦੇ ਸਾਰੇ ਤਬਕੇ ਦੇ ਨੌਜਵਾਨਾਂ ਨੇ ਸ਼ਮੂਲੀਅਤ ਕੀਤੀ ਅਤੇ ਸਤਨਾਮ ਵਾਹਿਗੁਰੂ ਦਾ ...

ਪੂਰੀ ਖ਼ਬਰ »

ਪੀ.ਪੀ.ਐਸ. ਨਾਭਾ ਵਲੋਂ ਕਰਵਾਈ ਸਾਲਾਨਾ ਅਥਲੈਟਿਕ ਮੀਟ

ਨਾਭਾ, 20 ਅਕਤੂਬਰ (ਅਮਨਦੀਪ ਸਿੰਘ ਲਵਲੀ)-ਪਿਛਲੇ ਦਿਨਾਂ ਤੋਂ ਪੰਜਾਬ ਪਬਲਿਕ ਸਕੂਲ ਚੱਲ ਰਹੀ ਐਥਲੈਟਿਕ ਮੀਟ ਅੱਜ ਸੰਪੂਰਨ ਹੋ ਗਈ ਜਿਸ ਦੇ ਸਮਾਪਤੀ ਸਮਾਰੋਹ ਤੇ ਐਸ.ਡੀ.ਐਮ. ਨਾਭਾ ਕਾਲਾ ਰਾਮ ਕਾਂਸਲ ਤੌਰ 'ਤੇ ਪਹੁੰਚੇ | ਮੀਟ ਵਿਚ ਵਿਦਿਆਰਥੀਆਂ ਨੇ ਦੌੜਾਂ, ਲੰਬੀ ਛਾਲ, ...

ਪੂਰੀ ਖ਼ਬਰ »

ਨਸ਼ਾ ਤਸਕਰੀ ਦੇ ਮਾਮਲੇ 'ਚੋਂ ਤਿੰਨ ਬਰੀ

ਪਟਿਆਲਾ, 20 ਅਕਤੂਬਰ (ਆਤਿਸ਼ ਗੁਪਤਾ)-ਨਸ਼ਾ ਤਸਕਰੀ ਦੇ ਮਾਮਲੇ ਦਾ ਨਿਪਟਾਰਾ ਕਰਦੇ ਹੋਏ ਵਧੀਕ ਸੈਸ਼ਨ ਜੱਜ ਦੀਪਕ ਕੁਮਾਰ ਚੌਧਰੀ ਦੀ ਅਦਾਲਤ ਨੇ ਤਿੰਨ ਨੂੰ ਬਰੀ ਕਰ ਦਿੱਤਾ ਗਿਆ ਹੈ, ਜਿਨ੍ਹਾਂ ਦੇ ਿਖ਼ਲਾਫ਼ ਥਾਣਾ ਬਨੂੜ ਦੀ ਪੁਲਿਸ ਵਲੋਂ 26 ਸਤੰਬਰ 2013 ਨੂੰ ਐਨ.ਡੀ.ਪੀ.ਐਸ. ...

ਪੂਰੀ ਖ਼ਬਰ »

ਅਵਾਰਾ ਪਸ਼ੂਆਂ ਅਤੇ ਸਫ਼ਾਈ ਦੀਆਂ ਬੁਨਿਆਦੀ ਸਮੱਸਿਆਵਾਂ ਨਾਲ ਜੂਝ ਰਿਹਾ ਸ਼ਹਿਰ

ਨਾਭਾ, 20 ਅਕਤੂਬਰ (ਕਰਮਜੀਤ ਸਿੰਘ)-ਮਹਾਰਾਜਾ ਰਣਜੀਤ ਸਿੰਘ ਦੀ ਇਤਿਹਾਸਕ ਰਿਆਸਤੀ ਨਗਰੀ ਨਾਭਾ ਦੇ ਵਸਨੀਕ ਸਫ਼ਾਈ, ਸਟਰੀਟ ਲਾਈਟ, ਆਵਾਰਾ ਪਸ਼ੂਆਂ ਅਤੇ ਆਵਾਰਾ ਕੁੱਤਿਆਂ ਆਦਿ ਦੀਆਂ ਗੰਭੀਰ ਸਮੱਸਿਆਵਾਂ ਨਾਲ ਜੂਝ ਰਹੇ ਹਨ | ਸ਼ਹਿਰ ਵਿਚ ਆਵਾਰਾ ਪਸ਼ੂਆਂ ਦੇ ਝੁੰਡ ਫਿਰ ...

ਪੂਰੀ ਖ਼ਬਰ »

ਪਟਿਆਲਾ ਅਪਰਾਧਨਾਮਾ

ਏ.ਟੀ.ਐਮ. ਦੀ ਮਸ਼ੀਨ ਤੋੜਨ ਦੀ ਕੋਸ਼ਿਸ਼, ਮਾਮਲਾ ਦਰਜ

ਪਟਿਆਲਾ, 20 ਅਕਤੂਬਰ (ਆਤਿਸ਼ ਗੁਪਤਾ)-ਸਥਾਨਕ ਮਿੰਨੀ ਸਕੱਤਰੇਤ ਪਟਿਆਲਾ ਦੇ ਸਾਹਮਣੇ ਸਥਿਤ ਏ.ਟੀ.ਐਮ. ਨੂੰ ਕੁਝ ਵਿਅਕਤੀਆਂ ਵਲੋਂ ਦੇਰ ਰਾਤ ਤੋੜਨ ਦੀ ਕੋਸ਼ਿਸ਼ ਕੀਤੀ ਗਈ ਹੈ | ਇਸ ਸਬੰਧੀ ਜਾਣਕਾਰੀ ਮਿਲਦੇ ਹੀ ਥਾਣਾ ਤਿ੍ਪੜੀ ਦੀ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਦੇ ...

ਪੂਰੀ ਖ਼ਬਰ »

ਔਰਤਾਂ ਨਾਲ ਕੁੱਟਮਾਰ ਕਰਕੇ ਅਸ਼ਲੀਲ ਹਰਕਤਾਂ ਕੀਤੀਆਂ

ਪਟਿਆਲਾ, 20 ਅਕਤੂਬਰ (ਆਤਿਸ਼ ਗੁਪਤਾ)-ਪਟਿਆਲਾ ਦੇ ਨਜ਼ਦੀਕੀ ਪਿੰਡ ਇੰਦਰਪੁਰਾ ਡੇਰਾ ਵਿਖੇ ਰਹਿਣ ਵਾਲੀ ਔਰਤਾਂ ਦੇ ਨਾਲ ਕੁਝ ਵਿਅਕਤੀਆਂ ਵਲੋਂ ਕੁੱਟਮਾਰ ਕਰਕੇ ਅਸ਼ਲੀਲ ਹਰਕਤਾਂ ਕਰਨ ਦੇ ਮਾਮਲੇ 'ਚ ਕਾਰਵਾਈ ਕਰਦੇ ਹੋਏ ਥਾਣਾ ਬਖਸ਼ੀਵਾਲਾ ਦੀ ਪੁਲਿਸ ਨੇ 9 ਿਖ਼ਲਾਫ਼ ...

ਪੂਰੀ ਖ਼ਬਰ »

ਕੁੱਟਮਾਰ ਕਰਨ ਸਬੰਧੀ ਮਾਮਲਾ ਦਰਜ

ਪਟਿਆਲਾ, 20 ਅਕਤੂਬਰ (ਆਤਿਸ਼ ਗੁਪਤਾ)-ਕੁੱਟਮਾਰ ਕਰਨ ਦੇ ਮਾਮਲੇ ਸਬੰਧੀ ਕਾਰਵਾਈ ਕਰਦੇ ਹੋਏ ਥਾਣਾ ਬਖਸ਼ੀਵਾਲਾ ਦੀ ਪੁਲਿਸ ਨੇ ਗੁਰਮੀਤ ਸਿੰਘ ਪੁੱਤਰ ਦਿਲਬਾਗ ਸਿੰਘ, ਪਿ੍ਤਪਾਲ ਸਿੰਘ ਪੁੱਤਰ ਹੰਸ ਰਾਜ, ਸੁਖਵਿੰਦਰ ਸਿੰਘ ਪੁੱਤਰ ਹੰਸ ਰਾਜ, ਚਮਕੋਰ ਸਿੰਘ ਪੁੱਤਰ ...

ਪੂਰੀ ਖ਼ਬਰ »

ਟਰੱਕ-ਕੈਂਟਰ ਟੱਕਰ 'ਚ ਇਕ ਦੀ ਮੌਤ

ਰਾਜਪੁਰਾ, 20 ਅਕਤੂਬਰ (ਜੀ.ਪੀ. ਸਿੰਘ, ਰਣਜੀਤ ਸਿੰਘ)-ਰਾਜਪੁਰਾ-ਅੰਬਾਲਾ ਕੌਮੀ ਸ਼ਾਹ ਮਾਰਗ ਨੰਬਰ 1 'ਤੇ ਪਿੰਡ ਚਮਾਰੂ ਨੇੜੇ ਵਾਪਰੇ ਸੜਕ ਹਾਦਸੇ 'ਚ ਕੈਂਟਰ ਸਵਾਰ ਇਕ ਵਿਅਕਤੀ ਦੀ ਮੌਤ ਹੋ ਗਈ | ਥਾਣਾ ਸ਼ੰਭੂ ਦੀ ਪੁਲਿਸ ਨੇ ਅਣਪਛਾਤੇ ਟਰੱਕ ਚਾਲਕ ਿਖ਼ਲਾਫ਼ ਕੇਸ ਦਰਜ ਕਰਕੇ ...

ਪੂਰੀ ਖ਼ਬਰ »

ਪਰਾਲੀ ਨੂੰ ਅੱਗ ਲਾਉਣ ਸਬੰਧੀ ਕਿਸਾਨ ਨੂੰ ਨੋਟਿਸ ਜਾਰੀ

ਪਾਤੜਾਂ, 20 ਅਕਤੂਬਰ (ਜਗਦੀਸ਼ ਸਿੰਘ ਕੰਬੋਜ)-ਪੰਜਾਬ ਸਰਕਾਰ ਵਲੋਂ ਪਰਾਲੀ ਸਾੜਨ ਵਾਲੇ ਕਿਸਾਨਾਂ ਿਖ਼ਲਾਫ਼ ਕਾਰਵਾਈ ਕਰਨ ਲਈ ਬੜੇ ਦਾਅਵੇ ਕੀਤੇ ਜਾ ਰਹੇ ਹਨ ਪਰ ਇਸ ਨੂੰ ਟਿੱਚ ਜਾਣਦਿਆਂ ਪਰਾਲੀ ਨੂੰ ਅੱਗ ਲਾਉਣ ਦਾ ਸਿਲਸਿਲਾ ਜਿਉਂ ਦਾ ਤਿਉਂ ਜਾਰੀ ਹੈ | ਇਸ ਤਰ੍ਹਾਂ ਹੀ ...

ਪੂਰੀ ਖ਼ਬਰ »

ਪੀ.ਆਰ.ਟੀ.ਸੀ. ਮੋਟਰ ਮਜ਼ਦੂਰ ਯੂਨੀਅਨ ਵਲੋਂ ਹਰਿਆਣਾ ਦੇ ਮੁਲਾਜ਼ਮਾਂ ਦੀ ਹਮਾਇਤ

ਪਟਿਆਲਾ, 20 ਅਕਤੂਬਰ (ਜ.ਸ. ਢਿੱਲੋਂ)-ਯੂਨੀਅਨ ਦੇ ਪ੍ਰਧਾਨ ਗੁਰਬਖ਼ਸ਼ ਸਿੰਘ ਜਨ: ਸਕੱਤਰ ਸਰਬਜੀਤ ਸਿੰਘ ਚੇਅਰਮੈਨ ਤਰਸੇਮ ਸਿੰਘ ਤੇ ਸਰਪ੍ਰਸਤ ਸੁੱਚਾ ਸਿੰਘ ਨੇ ਗੇਟ ਰੈਲੀ ਕਰਕੇ ਹਰਿਆਣਾ ਸਰਕਾਰ ਦਾ ਪਿੱਟ ਸਿਆਪਾ ਕੀਤਾ¢ ਵਰਕਰਾਂ ਨੇ ਖੱਟੜ ਸਰਕਾਰ ਦੇ ਿਖ਼ਲਾਫ਼ ਜਮ ਕੇ ...

ਪੂਰੀ ਖ਼ਬਰ »

ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ 'ਚ 3,92,375 ਮੀਟਿ੍ਕ ਟਨ ਝੋਨੇ ਦੀ ਆਮਦ-ਡੀ.ਸੀ.

ਪਟਿਆਲਾ, 20 ਅਕਤੂਬਰ (ਜ.ਸ.ਢਿੱਲੋਂ)-ਡਿਪਟੀ ਕਮਿਸ਼ਨਰ ਪਟਿਆਲਾ ਸ੍ਰੀ ਕੁਮਾਰ ਅਮਿੱਤ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ 'ਚ ਅੱਜ 3 ਲੱਖ 92 ਹਜ਼ਾਰ 375 ਮੀਟਿ੍ਕ ਟਨ ਝੋਨੇ ਦੀ ਆਮਦ ਹੋਈ ਹੈ ਅਤੇ ਇਸ ਵਿਚੋਂ ਹੁਣ ਤੱਕ 3 ਲੱਖ 88 ਹਜ਼ਾਰ 926 ਮੀਟਿ੍ਕ ਝੋਨੇ ਦੀ ਖ਼ਰੀਦ ਕੀਤੀ ਜਾ ...

ਪੂਰੀ ਖ਼ਬਰ »

ਯਾਦਵਿੰਦਰਾ ਸਕੂਲ ਦੀਆਂ ਲੜਕੀਆਂ ਨੇ 230 ਕਿੱਲੋਮੀਟਰ ਸਾਈਕਲ ਚਲਾ ਕੇ ਸਿਰਜਿਆ ਇਤਿਹਾਸ

ਪਟਿਆਲਾ, 20 ਅਕਤੂਬਰ (ਚਹਿਲ)-ਦੇਸ਼ ਦੇ ਪੁਰਾਣੇ ਤੇ ਨਾਮਵਰ ਸਕੂਲਾਂ 'ਚੋਂ ਇਕ ਯਾਦਵਿੰਦਰਾ ਪਬਲਿਕ ਸਕੂਲ ਪਟਿਆਲਾ ਦੀਆਂ 12 ਸਾਹਸੀ ਲੜਕੀਆਂ ਨੇ ਪੰਜਾਬ ਦੇ ਵੱਖ-ਵੱਖ ਗੁਰਦੁਆਰਾ ਸਾਹਿਬਾਨ ਦੇ ਦਰਸ਼ਨ ਕਰਦਿਆਂ 230 ਕਿੱਲੋਮੀਟਰ ਦੀ ਦੂਰੀ ਤੈਅ ਕੀਤੀ | ਇਸ ਸਾਈਕਲ ਯਾਤਰਾ ਦਾ ...

ਪੂਰੀ ਖ਼ਬਰ »

ਮਾਤਾ ਅਮਰ ਕੌਰ ਨੂੰ ਪ੍ਰੋ: ਬਡੂੰਗਰ ਤੇ ਹੋਰਨਾਂ ਸ਼ਖ਼ਸੀਅਤਾਂ ਨੇ ਵਲੋਂ ਸ਼ਰਧਾਂਜਲੀਆਂ ਭੇਟ

ਪਟਿਆਲਾ, 20 ਅਕਤੂਬਰ (ਜਸਪਾਲ ਸਿੰਘ ਢਿੱਲੋਂ)-ਵਣ ਨਿਗਮ ਦੇ ਪ੍ਰਾਜੈਕਟ ਅਫਸਰ ਅਮਰੀਕ ਸਿੰਘ ਭੁੱਲਰ ਦੀ ਮਾਤਾ ਸਰਦਾਰਨੀ ਅਮਰ ਕੌਰ ਭੁੱਲਰ ਦਾ ਸ਼ਰਧਾਂਜਲੀ ਸਮਾਰੋਹ ਇੱਥੇ ਗੁਰਦੁਆਰਾ ਗੁਰੂ ਤੇਗ਼ ਬਹਾਦਰ ਸਾਹਿਬ ਮਾਡਲ ਟਾਊਨ ਵਿਖੇ ਹੋਇਆ | ਇਸ ਮੌਕੇ ਭਾਈ ਬੋਹੜ ਸਿੰਘ ਦੇ ...

ਪੂਰੀ ਖ਼ਬਰ »

ਜਸਵੰਤ ਸਿੰਘ ਜੁਲਕਾਂ ਨੂੰ ਸ਼ਰਧਾਂਜਲੀਆਂ ਭੇਟ

ਦੇਵੀਗੜ੍ਹ, 20 ਅਕਤੂਬਰ (ਰਾਜਿੰਦਰ ਸਿੰਘ ਮੌਜੀ)-ਪਿੰਡ ਜੁਲਕਾਂ ਦੇ ਅਕਾਲੀ ਆਗੂ ਜਗਤਾਰ ਸਿੰਘ ਉਰਫ਼ ਜੱਗਾ ਦੇ ਸਤਿਕਾਰਯੋਗ ਪਿਤਾ ਜਸਵੰਤ ਸਿੰਘ ਗਿੱਲ ਜੋ ਕਿ 14 ਅਕਤੂਬਰ ਨੂੰ ਦਿਲ ਦਾ ਦੌਰਾ ਪੈਣ ਕਾਰਨ ਗੁਰੂ ਦੇ ਚਰਨਾਂ ਵਿਚ ਜਾ ਬਿਰਾਜੇ ਸਨ | ਉਨ੍ਹਾਂ ਦੀ ਆਤਮਿਕ ਸ਼ਾਂਤੀ ...

ਪੂਰੀ ਖ਼ਬਰ »

ਮੌਤਾਂ ਦਾ ਕਾਰਨ ਬਣਦੇ ਦੁਸਹਿਰੇ ਨੂੰ ਮਨਾਉਣ ਤੋਂ ਤੌਬਾ ਕਰੇ ਅਗਰਵਾਲ ਸਮਾਜ

ਪਟਿਆਲਾ, 20 ਅਕਤੂਬਰ (ਢਿੱਲੋਂ)-ਪੰਜਾਬ ਪ੍ਰਦੇਸ਼ ਅਗਰਵਾਲ ਸਭਾ ਪੰਜਾਬ ਦੇ ਕੌਮੀ ਜਰਨਲ ਸਕੱਤਰ ਚੌਧਰੀ ਰਾਜੇਸ਼ ਗਹਿਰੀਵਾਲਾ ਨੇ ਬੀਤੇ ਦੁਸਹਿਰੇ ਦੇ ਤਿਉਹਾਰ ਮੌਕੇ ਸ੍ਰੀ ਅੰਮਿ੍ਤਸਰ ਵਿਖੇ ਰੇਲ ਗੱਡੀ ਥੱਲੇ ਆ ਕੇ ਬੇਮੌਤ ਮਰੇ 60 ਬੇਕਸੂਰ ਲੋਕਾਂ ਦੀ ਦੁਖਦਾਈ ਮੌਤ 'ਤੇ ...

ਪੂਰੀ ਖ਼ਬਰ »

ਪੁਲਿਸ ਸੇਵਾਵਾਂ ਨਿਭਾਉਂਦਿਆਂ ਸ਼ਹੀਦ ਹੋਏ ਮੁਲਾਜ਼ਮਾਂ ਦੇ 21 ਅਕਤੂਬਰ ਸ਼ਹੀਦ ਪੁਲਿਸ ਮੁਲਾਜ਼ਮ ਦਿਵਸ 'ਤੇ ਵਿਸ਼ੇਸ਼

-ਜੀ.ਪੀ. ਸਿੰਘ ਰਾਜਪੁਰਾ, 20 ਅਕਤੂਬਰ-ਪੁਲਿਸ ਵਿਭਾਗ ਵਿਚ ਸੇਵਾਵਾਂ ਨਿਭਾਉਂਦਿਆਂ ਸ਼ਹੀਦ ਹੋਏ ਪੁਲਿਸ ਮੁਲਾਜ਼ਮਾਂ ਦੀ ਯਾਦ ਵਿਚ ਦੇਸ਼ ਭਰ ਵਿਚ ਮਨਾਏ ਜਾ ਰਹੇ ਸ਼ਹੀਦ ਪੁਲਿਸ ਮੁਲਾਜ਼ਮ ਦਿਵਸ 'ਤੇ ਉਨ੍ਹਾਂ ਸ਼ਹੀਦਾਂ ਨੂੰ ਯਾਦ ਕਰਦਿਆਂ ਇਕ ਪੰਜਾਬ ਪੱਧਰ ਦਾ ਵਿਸ਼ੇਸ਼ ...

ਪੂਰੀ ਖ਼ਬਰ »

ਪੰਜਾਬ ਸਰਕਾਰ ਅਧਿਆਪਕਾਂ ਪ੍ਰਤੀ ਚੋਣਾਂ ਸਮੇਂ ਕੀਤੇ ਵਾਧੇ ਪੂਰੇ ਕਰੇ

ਨਾਭਾ, 20 ਅਕਤੂਬਰ (ਅਮਨਦੀਪ ਸਿੰਘ ਲਵਲੀ)-ਸਰਵ ਸਿੱਖਿਆ ਰਮਸਾ ਤੇ 5178 ਅਧਿਆਪਕਾਂ ਵਲੋਂ ਆਪਣੀਆਂ ਸੇਵਾਵਾਂ ਰੈਗੂਲਰ ਕਰਵਾਉਣ ਲਈ ਮਰਨ ਵਰਤ ਦਾ ਲੱਗਾ ਪੱਕਾ ਮੋਰਚਾ ਲਗਾਤਾਰ ਵਧਦਾ ਜਾ ਰਿਹਾ | ਸਰਕਾਰ ਨੇ ਅਜੇ ਤੱਕ ਅਧਿਆਪਕਾਂ ਨੂੰ ਰੈਗੂਲਰ ਕਰਨ ਦਾ ਕੋਈ ਵੀ ਹਾਂ ਪੱਖੀ ...

ਪੂਰੀ ਖ਼ਬਰ »

ਡਾ. ਹਰਸ਼ਿੰਦਰ ਕੌਰ ਦੇ ਯਤਨਾਂ ਸਦਕਾ 5 ਲੋੜਵੰਦਾਂ ਨੂੰ ਦਿੱਤੀਆ ਵੀਲ੍ਹ ਚੇਅਰ

ਪਟਿਆਲਾ, 20 ਅਕਤੂਬਰ (ਜ.ਸ ਢਿੱਲੋਂ)-ਰਜਿੰਦਰਾ ਹਸਪਤਾਲ ਦੇ ਬੱਚਾ ਵਾਰਡ 'ਚ ਅੱਜ ਆਰ.ਬੀ.ਐਸ.ਕੇ. ਦੇ ਨੋਡਲ ਅਧਿਕਾਰੀ ਡਾ: ਹਰਸ਼ਿੰਦਰ ਕੌਰ ਸਹਾਇਕ ਪ੍ਰੋਫੈਸਰ ਦੇ ਯਤਨਾਂ ਸਦਕਾ 5 ਲੋੜਵੰਦ ਤੇ ਅਪੰਗ ਬੱਚਿਆਂ ਨੂੰ ਪਹੀਆ ਕੁਰਸੀਆਂ (ਵਹੀਲ ਚੇਅਰ) ਤਕਸੀਮ ਕੀਤੀਆਂ ਗਈਆਂ | ਇਹ ...

ਪੂਰੀ ਖ਼ਬਰ »

ਕੌਮੀ ਮਾਰਗ 'ਤੇ ਕਬਜ਼ੇ ਛੱਡਣ ਲਈ 7 ਦਿਨਾਂ ਦਾ ਨੋਟਿਸ

ਪਾਤੜਾਂ, 20 ਅਕਤੂਬਰ (ਜਗਦੀਸ ਸਿੰਘ ਕੰਬੋਜ)-ਕੌਮੀ ਮਾਰਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਨੈਸ਼ਨਲ ਹਾਈਵੇ ਦੇ ਚਹੰੁ ਮਾਰਗੀ ਪ੍ਰੋਜੈਕਟ ਦਾ ਜ਼ੋਰਾਂ ਸ਼ੋਰਾਂ ਨਾਲ ਚੱਲ ਰਿਹਾ ਕੰਮ ਲਗਭਗ ਮੁਕੰਮਲ ਹੋ ਗਿਆ ਹੈ ਪਰ ਪਾਤੜਾਂ ਸ਼ਹਿਰ ਦੇ ਕਈ ਹਿੱਸਿਆਂ ਵਿਚ ਲੋਕਾਂ ਵਲੋਂ ਵੱਖ ...

ਪੂਰੀ ਖ਼ਬਰ »

ਮੰਡੀਆਂ ਵਿਚ ਲਿਫ਼ਟਿੰਗ ਦੀ ਗੰਭੀਰ ਸਮੱਸਿਆ, ਬੋਰੀਆਂ ਦੇ ਲੱਗੇ ਅੰਬਾਰ

ਸ਼ੁਤਰਾਣਾ, 20 ਅਕਤੂਬਰ (ਬਲਦੇਵ ਸਿੰਘ ਮਹਿਰੋਕ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਕਾਂਗਰਸ ਸਰਕਾਰ ਵਲੋਂ ਪੰਜਾਬ ਦੀਆਂ ਸਾਰੀਆਂ ਮੰਡੀਆਂ ਵਿਚ 1 ਅਕਤੂਬਰ ਤੋਂ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਕੀਤੀ ਗਈ ਹੈ ਅਤੇ ਮੁੱਖ ਮੰਤਰੀ ਵਲੋਂ ਪ੍ਰਸ਼ਾਸਨ ...

ਪੂਰੀ ਖ਼ਬਰ »

ਜ਼ਿਲ੍ਹਾ ਵਾਲੀਬਾਲ ਚੈਂਪੀਅਨਸ਼ਿਪ ਆਰੰਭ

ਪਟਿਆਲਾ, 20 ਅਕਤੂਬਰ (ਚਹਿਲ)-ਜ਼ਿਲ੍ਹਾ ਪਟਿਆਲਾ ਵਾਲੀਬਾਲ ਚੈਂਪੀਅਨਸ਼ਿਪ ਅੱਜ ਇੱਥੇ ਰਾਜਾ ਭਾਲਿੰਦਰਾ ਸਿੰਘ ਸਪੋਰਟਸ ਕੰਪਲੈਕਸ ਵਿਖੇ ਆਰੰਭ ਹੋ ਗਈ ਹੈ | ਜਿਸ ਦਾ ਆਗਾਜ਼ ਅਗਰ-ਰਤਨ ਸ੍ਰੀ ਸ਼ਾਮ ਲਾਲ ਸਿੰਗਲਾ ਜ਼ਿਲ੍ਹਾ ਪ੍ਰਧਾਨ ਅਗਰਵਾਲ ਸਭਾ ਸੰਗਰੂਰ ਨੇ ਰਿਬਨ ਕੱਟ ...

ਪੂਰੀ ਖ਼ਬਰ »

ਲੋੜਵੰਦਾਂ ਲਈ ਖ਼ੂਨਦਾਨ ਕਰਨਾ ਸ਼ਲਾਘਾਯੋਗ-ਪ੍ਰੋ. ਬਡੂੰਗਰ

ਪਟਿਆਲਾ, 20 ਅਕਤੂਬਰ (ਜ.ਸ. ਢਿੱਲੋਂ)-ਸਰਕਾਰੀ ਰਜਿੰਦਰਾ ਹਸਪਤਾਲ ਵਿਚ ਚੱਲ ਰਹੀ ਖ਼ੂਨ ਦੀ ਘਾਟ ਨੂੰ ਪੂਰਾ ਕਰਨ ਲਈ ਯੂਨੀਵਰਸਲ ਵੈੱਲਫੇਅਰ ਕਲੱਬ ਵਲੋਂ ਮਿਸ਼ਨ ਲਾਲੀ ਤੇ ਹਰਿਆਲੀ ਤਹਿਤ ਡਾ. ਸ਼ਸ਼ੀ ਪ੍ਰਭਾ ਦੀ ਅਗਵਾਈ ਹੇਠ ਖ਼ੂਨਦਾਨ ਕੈਂਪ ਲਗਾਇਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਅੰਮਿ੍ਤਸਰ ਰੇਲ ਤ੍ਰਾਸਦੀ 'ਚ ਮਾਰੇ ਗਏ ਲੋਕਾਂ ਲਈ ਸ਼ੋਕ ਸਭਾ ਕੀਤੀ

ਰਾਜਪੁਰਾ, 20 ਅਕਤੂਬਰ (ਜੀ.ਪੀ. ਸਿੰਘ)-ਲੰਘੇ ਦੇਰ ਸ਼ਾਮ ਅੰਮਿ੍ਤਸਰ ਵਿਖੇ ਵਾਪਰੇ ਭਿਆਨਕ ਰੇਲ ਹਾਦਸੇ 'ਚ ਮਾਰੇ ਗਏ 60 ਜਣਿਆਂ ਦੇ ਸਬੰਧ 'ਚ ਅੱਜ ਸਵੇਰੇ ਸਥਾਨਕ ਸ਼ਹੀਦ ਭਗਤ ਸਿੰਘ ਕਾਲੋਨੀ ਦੇ ਕਾਂਗਰਸ ਦਫ਼ਤਰ 'ਚ ਇਕ ਸ਼ੋਕ ਸਭਾ ਬਲਾਕ ਕਾਂਗਰਸ ਦੇ ਸ਼ਹਿਰੀ ਪ੍ਰਧਾਨ ਅਤੇ ...

ਪੂਰੀ ਖ਼ਬਰ »

ਤੀਜੀ ਵਾਰ ਪ੍ਰਧਾਨ ਬਣੇ ਕਰਨਜੀਤ ਕੌਲੀ ਨੇ ਵਿਧਾਇਕ ਜਲਾਲਪੁਰ ਤੋਂ ਲਿਆ ਆਸ਼ੀਰਵਾਦ

ਘਨੌਰ, 20 ਅਕਤੂਬਰ (ਬਲਜਿੰਦਰ ਸਿੰਘ ਗਿੱਲ)-ਸਹਿਕਾਰੀ ਸਭਾਵਾਂ ਕਿਸਾਨਾਂ ਦੀ ਰੀੜ੍ਹ ਦੀ ਹੱਡੀ ਹਨ¢ ਆਰਥਿਕ ਮਜ਼ਬੂਤੀ ਤੇ ਤਰੱਕੀ ਲਈ ਸਭਾਵਾਂ ਦੇ ਕਰਮਚਾਰੀਆਂ ਦਾ ਕਿਸਾਨਾਂ ਨਾਲ ਹਾਂ ਪੱਖੀ ਰਵੱਈਆ ਹੋਣਾ ਬਹੁਤ ਜ਼ਰੂਰੀ ਹੈ¢ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ...

ਪੂਰੀ ਖ਼ਬਰ »

ਕਸ਼ਮੀਰ ਸਿੰਘ ਨੂੰ ਸ਼ਰਧਾਂਜਲੀਆਂ ਭੇਟ

ਸਮਾਣਾ, 20 ਅਕਤੂਬਰ (ਸਾਹਿਬ ਸਿੰਘ, ਪ੍ਰੀਤਮ ਸਿੰਘ ਨਾਗੀ)-ਆਮ ਆਦਮੀ ਪਾਰਟੀ ਦੇ ਆਗੂ ਦਵਿੰਦਰ ਸਿੰਘ ਨੀਟਾ ਚੀਮਾ ਦੇ ਪਿਤਾ ਕਸ਼ਮੀਰ ਸਿੰਘ ਨੂੰ ਉਨ੍ਹਾਂ ਦੀ ਅੰਤਿਮ ਅਰਦਾਸ ਮੌਕੇ ਗੁਰਦੁਆਰਾ ਥੜ੍ਹਾ ਸਾਹਿਬ ਵਿਖੇ ਹੋਏ ਸ਼ਰਧਾਂਜਲੀ ਸਮਾਗਮ ਵਿਚ ਸਮਾਣਾ ਦੇ ਵਿਧਾਇਕ ...

ਪੂਰੀ ਖ਼ਬਰ »

ਬਿਜਲੀ ਦਾ ਕਰੰਟ ਲੱਗਣ ਕਾਰਨ ਚਾਰ ਸੂਰਾਂ ਦੀ ਮੌਤ

ਰਾਜਪੁਰਾ, 20 ਅਕਤੂਬਰ (ਰਣਜੀਤ ਸਿੰਘ)-ਅੱਜ ਇੱਥੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਦੇ ਮੁੱਖ ਦਫ਼ਤਰ ਦੇ ਕੋਲ ਲੱਗੇ ਹੋਏ ਟਰਾਂਸਫਾਰਮ ਦੇ ਖੰਭਿਆਂ 'ਚ ਕਰੰਟ ਆ ਜਾਣ ਕਾਰਨ ਚਾਰ ਸੂਰਾਂ ਦੀ ਮੌਤ ਹੋ ਗਈ ਹੈ | ਜਾਣਕਾਰੀ ਮੁਤਾਬਿਕ ਇੱਥੇ ਬਿਜਲੀ ਬੋਰਡ ਦੇ ਦਫ਼ਤਰ ਦੇ ਕੋਲ ...

ਪੂਰੀ ਖ਼ਬਰ »

ਰਾਜ ਪੱਧਰੀ ਸਪੈਸ਼ਲ ਲੋਕ ਅਦਾਲਤ 17 ਨਵੰਬਰ ਨੂੰ

ਪਟਿਆਲਾ, 20 ਅਕਤੂਬਰ (ਆਤਿਸ਼ ਗੁਪਤਾ)-ਮਾਨਯੋਗ ਜਸਟਿਸ ਟੀ.ਪੀ.ਐਸ. ਮਾਨ, ਜੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ਚੰਡੀਗੜ੍ਹ ਕਮ ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ ਮੋਹਾਲੀ ਦੀ ਅਗਵਾਈ ਅਤੇ ਸੰਜੀਵ ਬੈਰੀ, ਜ਼ਿਲ੍ਹਾ ਅਤੇ ਸੈਸ਼ਨ ...

ਪੂਰੀ ਖ਼ਬਰ »

ਯੂਥ ਆਗੂ ਮੋਹਿਤ ਮੋਹਿੰਦਰਾ ਅਤੇ ਕੌਾਸਲਰ ਰਿਚੀ ਡਕਾਲਾ ਨੇ ਕੀਤਾ ਅਨਾਜ ਮੰਡੀ ਦਾ ਦੌਰਾ

ਪਟਿਆਲਾ, 20 ਅਕਤੂਬਰ (ਜ.ਸ. ਢਿੱਲੋਂ)-ਮੰਡੀਆਂ ਵਿਚ ਝੋਨੇ ਦੀ ਆਮਦ ਹੋਣ ਤੋਂ ਬਾਅਦ ਯੂਥ ਕਾਂਗਰਸੀ ਆਗੂ ਮੋਹਿਤ ਮੋਹਿੰਦਰਾ ਅਤੇ ਵਾਰਡ ਨੰ: 14 ਦੇ ਨੌਜਵਾਨ ਕੌਾਸਲਰ ਰਿਚੀ ਡਕਾਲਾ ਵੱਲੋਂ ਅੱਜ ਨਵੀਂ ਅਨਾਜ ਮੰਡੀ ਦਾ ਦੌਰਾ ਕਰਕੇ ਉਥੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ | ਇਸ ...

ਪੂਰੀ ਖ਼ਬਰ »

ਰੇਲ ਹਾਦਸੇ 'ਚ ਮਾਰੇ ਗਏ ਲੋਕਾਂ ਦੀ ਆਤਮਾ ਦੀ ਸ਼ਾਂਤੀ ਲਈ ਮੌਨ ਰੱਖਿਆ

ਰਾਜਪੁਰਾ, 20 ਅਕਤੂਬਰ (ਰਣਜੀਤ ਸਿੰਘ)-ਬੀਤੇ ਕੱਲ੍ਹ ਸ੍ਰੀ ਅੰਮਿ੍ਤਸਰ ਵਿਖੇ ਦਸਹਿਰੇ ਦਾ ਤਿਉਹਾਰ ਵੇਖਣ ਗਏ ਲੋਕਾਂ ਤੇ ਰੇਲ ਗੱਡੀ ਦੀ ਚਪੇਟ ਵਿਚ ਆ ਗਏ | ਇਸ ਹਾਦਸੇ ਕਾਰਨ ਦਰਜਨਾਂ ਹੀ ਲੋਕੀ ਅਣ ਆਈ ਮੌਤ ਮਾਰੇ ਗਏ | ਅੱਜ ਉਨ੍ਹਾਂ ਦੀ ਆਤਮਾ ਦੀ ਸ਼ਾਂਤੀ ਲਈ ਇਕ ਸ਼ੋਕ ਸਭਾ ...

ਪੂਰੀ ਖ਼ਬਰ »

ਕਾਲਜ ਦੀ ਪੀ.ਟੀ.ਏ. ਕਮੇਟੀ ਦੇ ਮੈਂਬਰ ਹੋਣ ਦਾ ਦਾਅਵਾ ਕਰਨ ਵਾਲੇ ਪਿੰ੍ਰਸੀਪਲ ਿਖ਼ਲਾਫ਼ ਡਟੇ

ਪਟਿਆਲਾ, 20 ਅਕਤੂਬਰ (ਗੁਰਵਿੰਦਰ ਸਿੰਘ ਔਲਖ)-ਸਰਕਾਰੀ ਕਾਲਜ ਆਫ਼ ਐਜੂਕੇਸ਼ਨ 'ਚ ਪਿਛਲੇ ਦਿਨਾਂ ਤੋਂ ਮਾਪੇ ਅਧਿਆਪਕ ਕਮੇਟੀ ਅਤੇ ਪਿੰ੍ਰਸੀਪਲ ਵਿਚਕਾਰ ਕਮੇਟੀ ਦੀ ਚੋਣ ਅਤੇ ਪੀਟੀਏ ਫੰਡਾਂ ਦੀ ਵਰਤੋਂ ਨੂੰ ਲੈ ਕੇ ਛਿੜਿਆ ਵਿਵਾਦ ਅੱਜ ਭਖ ਗਿਆ | ਪੀਟੀਏ ਕਮੇਟੀ ਦੇ ...

ਪੂਰੀ ਖ਼ਬਰ »

ਉੱਤਰੀ ਭਾਰਤ ਬੈਡਮਿੰਟਨ ਚੈਂਪੀਅਨਸ਼ਿਪ ਲਈ ਪੰਜਾਬੀ 'ਵਰਸਿਟੀ ਦੀ ਟੀਮ ਦਾ ਐਲਾਨ

ਪਟਿਆਲਾ, 20 ਅਕਤੂਬਰ (ਚਹਿਲ)-ਐਮ.ਡੀ. ਯੂਨੀਵਰਸਿਟੀ ਰੋਹਤਕ ਵਿਖੇ 21 ਤੋਂ 25 ਅਕਤੂਬਰ ਤੱਕ ਹੋਣ ਵਾਲੀ ਉੱਤਰੀ ਜੋਨ ਅੰਤਰਵਰਸਿਟੀ ਬੈਡਮਿੰਟਨ ਚੈਂਪੀਅਨਸ਼ਿਪ (ਪੁਰਸ਼) ਲਈ ਪੰਜਾਬੀ ਯੂਨੀਵਰਸਿਟੀ ਦੀ ਚੋਣ ਇੱਥੇ ਡੀ.ਐਮ.ਡਬਲਿਯੂ. ਸਪੋਰਟਸ ਕੰਪਲੈਕਸ ਵਿਖੇ ਹੋਏ ਟਰਾਇਲਾਂ ...

ਪੂਰੀ ਖ਼ਬਰ »

ਰਾਜਪੁਰਾ 'ਚ ਰਾਸ਼ਟਰੀ ਸਵੈ ਸੇਵਕ ਸੰਘ ਦਾ ਸਥਾਪਨਾ ਦਿਵਸ ਮਨਾਇਆ

ਰਾਜਪੁਰਾ, 20 ਅਕਤੂਬਰ (ਜੀ.ਪੀ. ਸਿੰਘ) ਸਥਾਨਕ ਬਹਾਵਲਪੁਰ ਭਵਨ 'ਚ ਸਵੈ ਸੇਵਕ ਸੰਗਠਨ ਮੈਂਬਰਾਂ ਵਲੋਂ ਅਬਦੁਲ ਕਿਊਮ ਰਾਜ਼ਾ ਮੈਂਬਰ ਸਟੇਟ ਘੱਟ ਗਿਣਤੀ ਆਯੋਗ ਪੰਜਾਬ ਦੀ ਦੇਖ-ਰੇਖ ਹੇਠ ਰਾਸ਼ਟਰੀ ਸਵੈ ਸੇਵਕ ਸੰਘ ਦਾ ਸਥਾਪਨਾ ਦਿਵਸ ਮਨਾਇਆ ਗਿਆ | ਜਿਸ ਵਿਚ ਮੁੱਖ ਮਹਿਮਾਨ ...

ਪੂਰੀ ਖ਼ਬਰ »

ਸਰਕਾਰ ਦੇ ਛੁੱਟੀ ਹੁਕਮਾਂ ਨੂੰ ਟਿੱਚ ਜਾਣਦੇ ਹਨ ਬਾਬਾ ਵਰਿਆਮ ਸਿੰਘ ਮੈਮੋਰੀਅਲ ਸਕੂਲ ਦੇ ਪ੍ਰਬੰਧਕ

ਬਨੂੜ, 20 ਅਕਤੂਬਰ (ਭੁਪਿੰਦਰ ਸਿੰਘ)-ਅੰਮਿ੍ਤਸਰ ਦੇ ਰੇਲ ਹਾਦਸੇ ਦੇ ਪੀੜਤਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਪੰਜਾਬ ਸਰਕਾਰ ਵਲੋਂ ਐਲਾਨੇ ਗਏ ਰਾਜ ਵਿਆਪੀ ਸੋਗ ਅਤੇ ਸਰਕਾਰੀ ਛੁੱਟੀ ਦੇ ਹੁਕਮਾਂ ਨੂੰ ਅਣਗੋਲਿਆਂ ਕਰਕੇ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਫ਼ੀਲੇਟਿਡ ...

ਪੂਰੀ ਖ਼ਬਰ »

ਏਟਕ ਤੇ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈੱਡਰੇਸ਼ਨ ਨੇ ਅਧਿਆਪਕਾਂ ਦੇ ਸੰਘਰਸ਼ ਦੀ ਹਮਾਇਤ ਕੀਤੀ

ਪਟਿਆਲਾ, 20 ਅਕਤੂਬਰ (ਜ.ਸ. ਢਿੱਲੋਂ)-ਪੰਜਾਬ ਏਟਕ ਦੇ ਪ੍ਰਧਾਨ ਕਾਮਰੇਡ ਬੰਤ ਸਿੰਘ ਬਰਾੜ, ਜਨਰਲ ਸਕੱਤਰ ਕਾਮਰੇਡ ਨਿਰਮਲ ਸਿੰਘ ਧਾਲੀਵਾਲ ਅਤੇ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੇ ਪ੍ਰਧਾਨ ਦਰਸ਼ਨ ਸਿੰਘ ਲੁਬਾਣਾ ਅਤੇ ਜਨਰਲ ਸਕੱਤਰ ਜਗਦੀਸ਼ ਸਿੰਘ ਚਾਹਲ ...

ਪੂਰੀ ਖ਼ਬਰ »

ਅੰਮਿ੍ਤਸਰ ਦੇ ਮਿ੍ਤਕਾਂ ਨੂੰ ਦਿੱਤੀ ਸ਼ਰਧਾਂਜਲੀ

ਪਟਿਆਲਾ, 20 ਅਕਤੂਬਰ (ਜ.ਸ.ਢਿੱਲੋਂ)-ਬ੍ਰਾਹਮਣ ਸਮਾਜ ਵੈੱਲਫੇਅਰ ਫ਼ਰੰਟ ਪੰਜਾਬ ਦੀ ਮੀਟਿੰਗ ਪੰਜਾਬ ਪ੍ਰਧਾਨ ਹਰਿੰਦਰਪਾਲ ਸ਼ਰਮਾ ਕੌਰਜੀਵਾਲਾ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿੱਚ ਅੰਮਿ੍ਤਸਰ ਵਿੱਚ ਟਰੇਨ ਨਾਲ ਵਾਪਰੇ ਹਾਦਸੇ ਵਿਚ ਮਰਨ ਵਾਲੇ ਵਿਅਕਤੀਆਂ ਨੂੰ 2 ਮਿੰਟ ...

ਪੂਰੀ ਖ਼ਬਰ »

ਪੀ.ਟੀ.ਏ. ਫ਼ੰਡ ਨਾ ਲੈਣ ਸਬੰਧੀ ਡੀਨ ਨੂੰ ਦਿੱਤਾ ਮੰਗ-ਪੱਤਰ

ਪਟਿਆਲਾ, 20 ਅਕਤੂਬਰ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸੀਨੀਅਰ ਸੈਕੰਡਰੀ ਮਾਡਲ ਸਕੂਲ ਵਿਖੇ ਪੜ੍ਹਦੇ ਵਿਦਿਆਰਥੀਆਂ ਦੇ ਮਾਪਿਆਂ ਨੇ ਡੀਨ ਕਾਲਜਾਂ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸਕੂਲੀ ਵਿਦਿਆਰਥੀਆਂ ਦੀ ਫ਼ੀਸ ਦੇ ਨਾਲ ਪੀ.ਟੀ.ਏ. ...

ਪੂਰੀ ਖ਼ਬਰ »

ਚੁਪਕੀ ਕਾਲਜ ਦੀ ਟੀਮ ਰਹੀ ਜੇਤੂ

ਸਮਾਣਾ, 20 ਅਕਤੂਬਰ (ਸਾਹਿਬ ਸਿੰਘ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਇੰਟਰ ਕਾਲਜ ਅਥਲੀਟ ਮੁਕਾਬਲੇ ਦੌਰਾਨ ਨੈਸ਼ਨਲ ਫਿਜ਼ੀਕਲ ਕਾਲਜ ਚੁਪਕੀ ਦੀ ਟੀਮ ਜੇਤੂ ਰਹੀ | ਨੈਸ਼ਨਲ ਫਿਜ਼ੀਕਲ ਕਾਲਜ ਚੁਪਕੀ ਦੇ ਖਿਡਾਰੀ ਅਰਸ਼ਦੀਪ ਸਿੰਘ ਬੈਸਟ ਅਥਲੀਟ ਚੁਣੇ ਗਏ, ਮਨਵੀਰ ...

ਪੂਰੀ ਖ਼ਬਰ »

ਬਾਰਾਂਦਰੀ ਪਾਰਕ ਵਿਖੇ ਦੋਸਤ ਸੰਸਥਾ ਵਲੋਂ ਮੁਫ਼ਤ ਮੈਡੀਕਲ ਕੈਂਪ

ਪਟਿਆਲਾ, 20 ਅਕਤੂਬਰ (ਜ.ਸ. ਢਿੱਲੋਂ)-ਸੰਸਥਾ ਡ੍ਰੀਮਜ ਆਫ਼ ਸੋਸ਼ਲ ਟਰੈਂਡਜ ਰਜਿ.(ਦੋਸਤ) ਵਲੋਂ ਵੀ ਲੋਕਾਂ ਦੀ ਚੰਗੀ ਸਿਹਤ ਲਈ ਕਮਲ ਲੈਬਾਰਟਰੀ ਦੇ ਸਹਿਯੋਗ ਨਾਲ ਪਟਿਆਲਾ ਦੇ ਬਾਰਾਂਦਰੀ ਪਾਰਕ ਵਿਖੇ ਸ਼ੂਗਰ ਅਤੇ ਕਲੇਸਟਰੋਲ ਦਾ ਮੁਫ਼ਤ ਕੈਂਪ ਲਗਾਇਆ ਗਿਆ | ਇਸ ਕੈਂਪ ਦਾ ...

ਪੂਰੀ ਖ਼ਬਰ »

ਸਨਪਾਰਕ ਸੋਲਰ ਸ਼ੋਅਰੂਮ ਕੇਂਦਰ ਦਾ ਕੀਤਾ ਉਦਘਾਟਨ

ਪਟਿਆਲਾ, 20 ਅਕਤੂਬਰ (ਜ.ਸ. ਢਿੱਲੋਂ)-ਸਥਾਨਕ ਸਰਹਿੰਦ ਮਾਰਗ 'ਤੇ ਪੰਜਾਬ ਦੇ ਖੇਤੀ ਨਿਰਦੇਸ਼ਕ ਡਾ. ਜਸਬੀਰ ਸਿੰਘ ਬੈਂਸ ਨੇ ਸਨਪਾਰਕ ਸੌਰ ਊਰਜਾ ਕੇਂਦਰ ਦਾ ਉਦਘਾਟਨ ਕੀਤਾ | ਇਸ ਮੌਕੇ ਗੱਲਬਾਤ ਕਰਦਿਆਂ ਡਾ. ਬੈਂਸ ਨੇ ਕਿਹਾ ਕਿ ਇਸ ਵਾਰ ਪਿਛਲੇ ਸਾਲ ਦੇ ਮੁਕਾਬਲੇ ਖੇਤਾਂ 'ਚ ...

ਪੂਰੀ ਖ਼ਬਰ »

ਹਾਦਸੇ ਦੀ ਜਾਂਚ ਕਰਕੇ ਕਸੂਰਵਾਰਾਂ ਿਖ਼ਲਾਫ਼ ਬਣਦੀ ਕਾਰਵਾਈ ਕੀਤੀ ਜਾਵੇ-ਵਿਨੀਤ ਸਹਿਗਲ

ਪਟਿਆਲਾ, 20 ਅਕਤੂਬਰ (ਜ.ਸ. ਢਿੱਲੋਂ)-ਅੰਮਿ੍ਤਸਰ ਵਿਖੇ ਦਸਹਿਰੇ ਦੇ ਮੇਲੇ ਦੌਰਾਨ ਹੋਏ ਦੁਖਦਾਈ ਹਾਦਸੇ ਦੌਰਾਨ ਸੈਂਕੜੇ ਲੋਕਾਂ ਦੀ ਮੌਤ ਤੇ ਸ਼੍ਰੋਮਣੀ ਅਕਾਲੀ ਦਲ ਵਲੋਂ ਵੀ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ¢ ਇਸ ਸਬੰਧੀ ਸ਼੍ਰੋਮਣੀ ਅਕਾਲੀ ਦਲ ਪਟਿਆਲਾ ਤੋਂ ਵਿਨੀਤ ...

ਪੂਰੀ ਖ਼ਬਰ »

ਦਾਜ ਦੀ ਮੰਗ ਕਰਦਿਆਂ ਕੁੱਟਮਾਰ ਕਰਨ 'ਤੇ ਮਾਮਲਾ ਦਰਜ

ਪਟਿਆਲਾ, 20 ਅਕਤੂਬਰ (ਆਤਿਸ਼ ਗੁਪਤਾ) ਦਾਜ ਦਹੇਜ ਦੀ ਮੰਗ ਕਰਦਿਆਂ ਕੁੱਟਮਾਰ ਕਰਨ ਦੇ ਮਾਮਲੇ ਸਬੰਧੀ ਕਾਰਵਾਈ ਕਰਦੇ ਹੋਏ ਥਾਣਾ ਇਸਤਰੀ ਵਿੰਗ ਦੀ ਪੁਲਿਸ ਨੇ ਪਤੀ ਅਮਨਦੀਪ ਸਿੰਘ ਪੁੱਤਰ ਰਣਧੀਰ ਸਿੰਘ, ਸਹੁਰਾ ਰਣਧੀਰ ਸਿੰਘ, ਸੱਸ ਸੁਖਜੀਤ ਕੌਰ ਵਾਸੀਆਨ ਪਿੰਡ ...

ਪੂਰੀ ਖ਼ਬਰ »

ਅੰਮਿ੍ਤਸਰ ਹਾਦਸੇ 'ਤੇ ਦੁੱਖ ਪ੍ਰਗਟਾਇਆ

ਪਟਿਆਲਾ, 20 ਅਕਤੂਬਰ (ਜ.ਸ. ਢਿੱਲੋਂ)-ਐਸ.ਯੂ.ਸੀ.ਆਈ (ਕਮਿਊਨਿਸਟ) ਦੀ ਕੇਂਦਰੀ ਕਮੇਟੀ ਦੇ ਮੈਂਬਰ ਸਤਿਆਵਾਨ ਅਤੇ ਪੰਜਾਬ ਦੇ ਇੰਚਾਰਜ ਅਮਿੰਦਰਪਾਲ ਸਿੰਘ ਨੇ ਇਕ ਸਾਂਝੇ ਬਿਆਨ ਵਿਚ ਅੰਮਿ੍ਤਸਰ ਹਾਦਸੇ ਵਿਚ ਮਾਰੇ ਗਏ ਲੋਕਾਂ ਦੀ ਮੌਤ 'ਤੇ ਗਹਿਰਾ ਦੁੱਖ ਪ੍ਰਗਟ ਕੀਤਾ ਅਤੇ ...

ਪੂਰੀ ਖ਼ਬਰ »

ਪੰਥ ਰਤਨ ਜਥੇ. ਗੁਰਚਰਨ ਸਿੰਘ ਟੌਹੜਾ ਇੰਸਟੀਚਿਊਟ ਵਿਖੇ ਹਜ਼ੂਰੀ ਰਾਗੀ ਭਾਈ ਜਸਵੰਤ ਸਿੰਘ ਵਿਦਿਆਰਥੀਆਂ ਦੇ ਰੂਬਰੂ

ਬਹਾਦਰਗੜ੍ਹ, 20 ਅਕਤੂਬਰ (ਕੁਲਵੀਰ ਸਿੰਘ ਧਾਲੀਵਾਲ)-ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਇੰਸਟੀਚਿਊਟ ਆਫ਼ ਐਡਵਾਂਸਡ ਸਟੱਡੀਜ਼ਇਨ ਸਿੱਖ ਇਜ਼ਮ ਬਹਾਦਰਗੜ੍ਹ ਵਿਖੇ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮਿ੍ਤਸਰ ਵਿਖੇ ਹਜ਼ੂਰੀ ਰਾਗੀ ਵਜੋਂ ਸੇਵਾਵਾਂ ਨਿਭਾ ਚੁੱਕੇ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX