ਤਾਜਾ ਖ਼ਬਰਾਂ


ਸ਼ਾਹਕੋਟ ਦੇ ਸਕੂਲਾਂ 'ਚ ਕੱਲ੍ਹ ਦੀ ਛੁੱਟੀ ਦਾ ਐਲਾਨ
. . .  3 minutes ago
ਸ਼ਾਹਕੋਟ, 26 ਜਨਵਰੀ (ਏ. ਐੱਸ. ਸਚਦੇਵਾ)- ਗਣਤੰਤਰ ਦਿਵਸ ਮੌਕੇ ਸ਼ਾਹਕੋਟ ਵਿਖੇ ਮਨਾਏ ਗਏ ਤਹਿਸੀਲ ਪੱਧਰੀ ਸਮਾਗਮ ਦੌਰਾਨ ਐੱਸ. ਡੀ. ਐੱਮ. ਸ਼ਾਹਕੋਟ ਡਾ. ਸੰਜੀਵ ਸ਼ਰਮਾ ਨੇ...
ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ
. . .  28 minutes ago
ਤਲਵੰਡੀ ਸਾਬੋ/ਸੀਂਗੋ ਮੰਡੀ, 26 ਜਨਵਰੀ (ਲਕਵਿੰਦਰ ਸ਼ਰਮਾ, ਰਣਜੀਤ ਸਿੰਘ ਰਾਜੂ)- ਉਪ ਮੰਡਲ ਤਲਵੰਡੀ ਸਾਬੋ ਦੇ ਪਿੰਡ ਸੰਗਤ ਖ਼ੁਰਦ ਦੇ ਇੱਕ ਕਿਸਾਨ ਨੇ ਕਰਜ਼ੇ ਦੀ ਪਰੇਸ਼ਾਨੀ ਦੇ ਚੱਲਦਿਆਂ ਫਾਹਾ ਲੈ...
ਵਿਧਾਇਕ ਡੈਨੀ ਬੰੰਡਾਲਾ ਨੇ ਜੰਡਿਆਲਾ ਵਿਖੇ ਲਹਿਰਾਇਆ ਝੰਡਾ
. . .  35 minutes ago
ਜੰਡਿਆਲਾ ਗੁਰੂ, 26 ਜਨਵਰੀ (ਰਣਜੀਤ ਸਿੰਘ ਜੋਸਨ)- ਅੱਜ ਗਣਤੰਤਰ ਦਿਵਸ ਮੌਕੇ ਨਗਰ ਕੌਂਸਲ ਦਫ਼ਤਰ ਜੰਡਿਆਲਾ ਗੁਰੂ ਵਿਖੇ ਮਨਾਇਆ ਗਿਆ। ਇਸ ਮੌਕੇ ਝੰਡਾ ਲਹਿਰਾਉਣ ਦੀ ਰਸਮ ਹਲਕਾ...
ਡੇਰਾ ਬਾਬਾ ਨਾਨਕ ਵਿਖੇ ਗਣਤੰਤਰ ਦਿਵਸ ਮੌਕੇ ਐੱਸ. ਡੀ. ਐੱਮ. ਨੇ ਲਹਿਰਾਇਆ ਕੌਮੀ ਝੰਡਾ
. . .  39 minutes ago
ਡੇਰਾ ਬਾਬਾ ਨਾਨਕ, 26 ਜਨਵਰੀ (ਹੀਰਾ ਸਿੰਘ ਮਾਂਗਟ)- ਅੱਜ ਗਣਤੰਤਰ ਦਿਵਸ ਮੌਕੇ ਸਬ ਡਵੀਜ਼ਨ ਡੇਰਾ ਬਾਬਾ ਨਾਨਕ ਵਿਖੇ ਐੱਸ. ਡੀ. ਐੱਮ. ਗੁਰਸਿਮਰਨ ਸਿੰਘ ਢਿੱਲੋਂ ਨੇ ਕੌਮੀ ਝੰਡਾ ਲਹਿਰਾਇਆ...
ਗਣਤੰਤਰ ਦਿਵਸ ਮੌਕੇ ਪ੍ਰਦੀਪ ਕੁਮਾਰ ਸੱਭਰਵਾਲ ਡਿਪਟੀ ਕਮਿਸ਼ਨਰ ਤਰਨਤਾਰਨ ਨੇ ਲਹਿਰਾਇਆ ਤਿਰੰਗਾ
. . .  45 minutes ago
ਗਣਤੰਤਰ ਦਿਵਸ ਮੌਕੇ ਪ੍ਰਦੀਪ ਕੁਮਾਰ ਸੱਭਰਵਾਲ ਡਿਪਟੀ ਕਮਿਸ਼ਨਰ ਤਰਨਤਾਰਨ ਨੇ ਲਹਿਰਾਇਆ ਤਿਰੰਗਾ.......
ਸ੍ਰੀ ਅਨੰਦਪੁਰ ਸਾਹਿਬ ਵਿਖੇ ਗਣਤੰਤਰ ਦਿਵਸ ਮੌਕੇ ਉਪ ਮੰਡਲ ਮੈਜਿਸਟ੍ਰੇਟ ਮੈਡਮ ਕਨੂ ਗਰਗ ਨੇ ਕੌਮੀ ਝੰਡਾ ਲਹਿਰਾਇਆ
. . .  about 1 hour ago
ਸ੍ਰੀ ਅਨੰਦਪੁਰ ਸਾਹਿਬ ਵਿਖੇ ਗਣਤੰਤਰ ਦਿਵਸ ਮੌਕੇ ਉਪ ਮੰਡਲ ਮੈਜਿਸਟ੍ਰੇਟ ਮੈਡਮ ਕਨੂ ਗਰਗ ਨੇ ਕੌਮੀ ਝੰਡਾ ਲਹਿਰਾਇਆ.......
ਮਾਨਸਾ ਜ਼ਿਲ੍ਹੇ ਦੇ ਵਿੱਦਿਅਕ ਅਦਾਰਿਆਂ 'ਚ ਭਲਕੇ ਛੁੱਟੀ ਦਾ ਐਲਾਨ
. . .  about 1 hour ago
ਮਾਨਸਾ, 26 ਜਨਵਰੀ (ਬਲਵਿੰਦਰ ਸਿੰਘ ਧਾਲੀਵਾਲ)- ਜ਼ਿਲ੍ਹੇ ਦੇ ਵਿੱਦਿਅਕ ਅਦਾਰਿਆਂ 'ਚ ਭਲਕੇ 27 ਜਨਵਰੀ ਨੂੰ ਛੁੱਟੀ ਰਹੇਗੀ। ਇਹ ਐਲਾਨ ਅੱਜ ਇੱਥੇ ਖ਼ੁਰਾਕ ਤੇ ਸਪਲਾਈ ਮੰਤਰੀ ਪੰਜਾਬ ਭਾਰਤ ਭੂਸ਼ਨ ਆਸ਼ੂ...
ਗਣਤੰਤਰ ਦਿਵਸ ਮੌਕੇ ਫ਼ਾਜ਼ਿਲਕਾ 'ਚ ਡਿਪਟੀ ਕਮਿਸ਼ਨ ਮਨਪ੍ਰੀਤ ਸਿੰਘ ਛਤਵਾਲ ਨੇ ਲਹਿਰਾਇਆ ਤਿਰੰਗਾ
. . .  about 1 hour ago
ਫ਼ਾਜ਼ਿਲਕਾ, 26 ਜਨਵਰੀ (ਪ੍ਰਦੀਪ ਕੁਮਾਰ)- 71ਵਾਂ ਗਣਤੰਤਰ ਦਿਵਸ ਅੱਜ ਫ਼ਾਜ਼ਿਲਕਾ 'ਚ ਬੜੀ ਧੂਮਧਾਮ ਨਾਲ ਸਥਾਨਕ ਐੱਮ. ਆਰ. ਕਾਲਜ ਦੇ ਖੇਡ ਸਟੇਡੀਅਮ 'ਚ ਮਨਾਇਆ...
ਗੜ੍ਹਸ਼ੰਕਰ ਵਿਖੇ ਐੱਸ. ਡੀ. ਐੱਮ. ਹਰਬੰਸ ਸਿੰਘ ਨੇ ਲਹਿਰਾਇਆ ਤਿਰੰਗਾ
. . .  42 minutes ago
ਗੜ੍ਹਸ਼ੰਕਰ, 26 ਜਨਵਰੀ (ਧਾਲੀਵਾਲ)- ਗੜ੍ਹਸ਼ੰਕਰ ਵਿਖੇ ਅੱਜ 71ਵੇਂ ਗਣਤੰਤਰਤਾ ਮੌਕੇ ਸਬ ਡਿਵੀਜ਼ਨ ਪੱਧਰੀ ਸਮਾਗਮ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੜ੍ਹਸ਼ੰਕਰ ਦੇ ਖੇਡ ਮੈਦਾਨ 'ਚ ਕਰਾਇਆ...
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : ਨਿਊਜ਼ੀਲੈਂਡ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਦਾ ਲਿਆ ਫ਼ੈਸਲਾ
. . .  about 1 hour ago
ਗਣਤੰਤਰ ਦਿਵਸ ਪਰੇਡ ਖ਼ਤਮ ਹੋਣ ਮਗਰੋਂ ਰਾਜਪਥ 'ਤੇ ਪੈਦਲ ਚੱਲ ਕੇ ਪ੍ਰਧਾਨ ਮੰਤਰੀ ਮੋਦੀ ਨੇ ਲੋਕਾਂ ਦਾ ਕੀਤਾ ਸਵਾਗਤ
. . .  about 1 hour ago
ਗਣਤੰਤਰ ਦਿਵਸ ਪਰੇਡ ਖ਼ਤਮ ਹੋਣ ਮਗਰੋਂ ਰਾਜਪਥ 'ਤੇ ਪੈਦਲ ਚੱਲ ਕੇ ਪ੍ਰਧਾਨ ਮੰਤਰੀ ਮੋਦੀ ਨੇ ਲੋਕਾਂ ਦਾ ਕੀਤਾ ਸਵਾਗਤ...
ਪਰੇਡ ਖ਼ਤਮ ਹੋਣ ਤੋਂ ਬਾਅਦ ਰਾਸ਼ਟਰਪਤੀ ਰਾਮਨਾਥ ਕੋਵਿੰਦ ਅਤੇ ਬ੍ਰਾਜ਼ੀਲ ਦੇ ਰਾਸ਼ਟਰਪਤੀ ਜੇਯਰ ਬੋਲਸੋਨਾਰ ਰਾਜਪਥ ਤੋਂ ਹੋਏ ਰਵਾਨਾ
. . .  about 1 hour ago
ਪਰੇਡ ਖ਼ਤਮ ਹੋਣ ਤੋਂ ਬਾਅਦ ਰਾਸ਼ਟਰਪਤੀ ਰਾਮਨਾਥ ਕੋਵਿੰਦ ਅਤੇ ਬ੍ਰਾਜ਼ੀਲ ਦੇ ਰਾਸ਼ਟਰਪਤੀ ਜੇਯਰ ਬੋਲਸੋਨਾਰ ਰਾਜਪਥ ਤੋਂ ਹੋਏ ਰਵਾਨਾ.....
ਬੀ. ਐੱਸ. ਐੱਫ. ਵਲੋਂ ਅਟਾਰੀ ਸਰਹੱਦ 'ਤੇ ਲਹਿਰਾਇਆ ਗਿਆ ਤਿਰੰਗਾ
. . .  about 1 hour ago
ਅਟਾਰੀ, 26 ਜਨਵਰੀ (ਰੁਪਿੰਦਰਜੀਤ ਸਿੰਘ ਭਕਨਾ)- ਭਾਰਤ-ਪਾਕਿਸਤਾਨ ਦੀ ਸਾਂਝੀ ਜਾਂਚ ਚੌਕੀ ਅਟਾਰੀ ਸਰਹੱਦ ਵਿਖੇ ਬੀ. ਐੱਸ. ਐੱਫ. ਦੀ 88 ਵੀਂ ਬਟਾਲੀਅਨ ਦੇ ਕਮਾਡੈਂਟ ਮੁਕੰਦ ਝਾਅ ਵਲੋਂ...
ਰਾਸ਼ਟਰੀ ਗਾਣ ਨਾਲ ਖ਼ਤਮ ਹੋਈ ਗਣਤੰਤਰ ਦਿਵਸ ਪਰੇਡ
. . .  about 1 hour ago
ਗਣਤੰਤਰ ਦਿਵਸ ਮੌਕੇ ਰਾਜਪਥ 'ਤੇ ਜਗੁਆਰ ਜਹਾਜ਼ ਨੇ ਕੀਤਾ ਮਾਰਚ ਪਾਸਟ
. . .  about 1 hour ago
ਗਣਤੰਤਰ ਦਿਵਸ ਮੌਕੇ ਰਾਜਪਥ 'ਤੇ ਜਗੁਆਰ ਜਹਾਜ਼ ਨੇ ਕੀਤਾ ਮਾਰਚ ਪਾਸਟ.............
ਐੱਸ. ਯੂ.-30 ਅਤੇ ਐੱਮ. ਕੇ. ਆਈ. ਜਹਾਜ਼ਾਂ ਨੇ ਆਸਮਾਨ 'ਚ ਦਿਖਾਈ ਕਰਤਬ, ਬਣਾਇਆ ਤ੍ਰਿਸ਼ੂਲ
. . .  about 1 hour ago
ਗਣਤੰਤਰ ਦਿਵਸ ਮੌਕੇ ਰਾਜਪਥ 'ਤੇ ਦਮਦਾਰ ਚਿਨੂਕ ਅਤੇ ਅਪਾਚੇ ਹੈਲੀਕਾਪਟਰਾਂ ਨੇ ਆਸਮਾਨ 'ਚ ਦਿਖਾਇਆ ਦਮ
. . .  about 2 hours ago
ਗਣਤੰਤਰ ਦਿਵਸ ਮੌਕੇ ਜਲੰਧਰ ਦੇ ਗੁਰੂ ਗੋਬਿੰਦ ਸਿੰਘ ਸਟੇਡੀਅਮ 'ਚ ਕੈਬਨਿਟ ਮੰਤਰੀ ਸੁਖਜਿੰਦਰ ਰੰਧਾਵਾ ਨੇ ਲਹਿਰਾਇਆ ਤਿਰੰਗਾ
. . .  about 2 hours ago
ਮਾਨਸਾ ਵਿਖੇ ਕੈਬਨਿਟ ਮੰਤਰੀ ਭਾਰਤ ਭੂਸ਼ਨ ਆਸ਼ੂ ਨੇ ਲਹਿਰਾਇਆ ਕੌਮੀ ਝੰਡਾ
. . .  about 2 hours ago
ਗਣਤੰਤਰ ਦਿਵਸ ਮੌਕੇ ਪਹਿਲੀ ਵਾਰ ਸੀ. ਆਰ. ਪੀ. ਐੱਫ. ਦੀਆਂ ਮਹਿਲਾ ਬਾਈਕਰਾਂ ਨੇ ਰਾਜਪਥ 'ਤੇ ਦਿਖਾਏ ਕਰਤਬ
. . .  about 2 hours ago
ਅੰਮ੍ਰਿਤਸਰ 'ਚ ਕੈਬਨਿਟ ਮੰਤਰੀ ਸਰਦਾਰ ਸੁਖਬਿੰਦਰ ਸਿੰਘ ਸਰਕਾਰੀਆ ਨੇ ਲਹਿਰਾਇਆ ਰਾਸ਼ਟਰੀ ਝੰਡਾ
. . .  about 2 hours ago
ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਫ਼ਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ
. . .  about 2 hours ago
ਅਜਨਾਲਾ 'ਚ ਧੂਮ-ਧਾਮ ਨਾਲ ਮਨਾਇਆ ਗਣਤੰਤਰ ਦਿਵਸ, ਐੱਸ. ਡੀ. ਐੱਮ. ਡਾ. ਦੀਪਕ ਭਾਟੀਆ ਨੇ ਲਹਿਰਾਇਆ ਤਿਰੰਗਾ
. . .  about 2 hours ago
ਬਾਬੇ ਨਾਨਕ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਾਜਪਥ 'ਤੇ ਕੱਢੀ ਗਈ ਪੰਜਾਬ ਦੀ ਝਾਕੀ ਨੇ ਮੋਹਿਆ ਸਭ ਦਾ ਮਨ
. . .  about 1 hour ago
ਮੋਗਾ ਵਿਖੇ ਕੈਬਨਿਟ ਮੰਤਰੀ ਗੁਰਪ੍ਰੀਤ ਕਾਂਗੜ ਨੇ ਲਹਿਰਾਇਆ ਤਿਰੰਗਾ
. . .  about 2 hours ago
ਪਟਿਆਲਾ ਦੇ ਪੋਲੋ ਗਰਾਉਂਡ ਵਿਖੇ ਲੋਕ ਨਿਰਮਾਣ ਤੇ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਵਲੋਂ ਲਹਿਰਾਇਆ ਗਿਆ ਤਿਰੰਗਾ
. . .  about 2 hours ago
ਰਾਜਪਥ 'ਤੇ ਨਿਕਲ ਰਹੀਆਂ ਹਨ ਦੇਸ਼ ਦੇ ਵੱਖ-ਵੱਖ ਸੂਬਿਆਂ ਦੀਆਂ ਝਾਕੀਆਂ
. . .  about 2 hours ago
ਥਲ ਸੈਨਾ ਦੀ ਸਿਗਨਲ ਕੋਰ ਕਮਾਂਡ ਦੀ ਅਧਿਕਾਰੀ ਤਾਨੀਆ ਸ਼ੇਰਗਿੱਲ ਦੀ ਅਗਵਾਈ 'ਚ 147 ਜਵਾਨਾਂ ਵਾਲੇ ਪੁਰਸ਼ ਕੰਟੀਜੈਂਟ ਨੇ ਕੀਤੀ ਪਰੇਡ
. . .  about 2 hours ago
ਰਾਜਪਥ 'ਤੇ ਨਿਕਲੀ ਹਵਾਈ ਫੌਜ ਦੀ ਝਾਕੀ
. . .  about 2 hours ago
ਗਣਤੰਤਰ ਦਿਵਸ ਦੇ ਸੂਬਾ ਪੱਧਰੀ ਸਮਾਗਮ ਮੌਕੇ ਰਾਜਪਾਲ ਪੰਜਾਬ ਨੇ ਲਹਿਰਾਇਆ ਝੰਡਾ
. . .  about 2 hours ago
ਲੁਧਿਆਣਾ ਵਿਖੇ ਕੈਬਨਿਟ ਮੰਤਰੀ ਅਰੁਣਾ ਚੌਧਰੀ ਨੇ ਝੰਡਾ ਲਹਿਰਾਇਆ
. . .  about 3 hours ago
ਰਾਜਪਥ 'ਤੇ ਸਿੱਖ ਲਾਈਟ ਇਨਫੈਂਟਰੀ ਰੈਜੀਮੈਂਟ ਨੇ ਕੀਤੀ ਪਰੇਡ, ਰੈਜੀਮੈਂਟ ਦਾ ਆਦਰਸ਼ ਵਾਕ ਹੈ 'ਦੇਗ ਤੇਗ ਫ਼ਤਿਹ'
. . .  about 3 hours ago
ਰਾਜਪਥ 'ਤੇ ਦੁਨੀਆ ਦੇਖ ਰਹੀ ਹੈ ਭਾਰਤ ਦੀ ਤਾਕਤ, ਪਰੇਡ ਕਰ ਰਹੀਆਂ ਹਨ ਸੈਨਾ ਦੀ ਟੁਕੜੀਆਂ
. . .  about 2 hours ago
ਤਲਵੰਡੀ ਸਾਬੋ : ਗਣਤੰਤਰਤਾ ਦਿਵਸ ਮੌਕੇ ਸਬ ਡਵੀਜ਼ਨ ਪੱਧਰੀ ਸਮਾਗਮ 'ਚ ਐੱਸ. ਡੀ. ਐੱਮ. ਨੇ ਲਹਿਰਾਇਆ ਝੰਡਾ
. . .  about 3 hours ago
ਰਾਜਪਥ 'ਤੇ ਗਣਤੰਤਰ ਦਿਵਸ ਪਰੇਡ ਸ਼ੁਰੂ
. . .  about 3 hours ago
21 ਤੋਪਾਂ ਨਾਲ ਦਿੱਤੀ ਗਈ ਸਲਾਮੀ
. . .  about 3 hours ago
ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਰਾਜਪਥ 'ਤੇ ਲਹਿਰਾਇਆ ਤਿਰੰਗਾ
. . .  about 3 hours ago
ਰਾਜਪਥ 'ਤੇ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਥੋੜ੍ਹੀ ਦੇਰ 'ਚ ਸ਼ੁਰੂ ਹੋਵੇਗੀ ਗਣਤੰਤਰ ਦਿਵਸ ਪਰੇਡ
. . .  about 3 hours ago
ਗਣਤੰਤਰ ਦਿਵਸ : ਨੈਸ਼ਨਲ ਵਾਰ ਮੈਮੋਰੀਅਲ ਵਿਖੇ ਪ੍ਰਧਾਨ ਮੰਤਰੀ ਮੋਦੀ ਨੇ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ
. . .  about 3 hours ago
ਗਣਤੰਤਰ ਦਿਵਸ 2020 : ਰਾਸ਼ਟਰਪਤੀ ਲਹਿਰਾਉਣਗੇ ਝੰਡਾ, 21 ਤੋਪਾਂ ਦੀ ਸਲਾਮੀ ਨਾਲ ਹੋਵੇਗਾ ਰਾਸ਼ਟਰ ਗਾਣ
. . .  about 3 hours ago
ਸਿੱਖਿਆ ਮੰਤਰੀ ਦੇ ਹਲਕੇ ਸੰਗਰੂਰ 'ਚ ਅੱਜ ਗਣਤੰਤਰ ਦਿਵਸ ਮੌਕੇ ਰੋਸ ਪ੍ਰਦਰਸ਼ਨ ਕਰਨਗੇ ਬੇਰੁਜ਼ਗਾਰ ਅਧਿਆਪਕ
. . .  about 4 hours ago
ਭਾਰਤ ਨਿਊਜ਼ੀਲੈਂਡ ਵਿਚਕਾਰ ਦੂਸਰਾ ਟੀ20 ਮੈਚ ਅੱਜ
. . .  about 4 hours ago
ਅੱਜ ਦੇਸ਼ ਮਨਾ ਰਿਹਾ ਹੈ 71ਵਾਂ ਗਣਤੰਤਰ ਦਿਵਸ, ਰਾਜਪੱਥ 'ਤੇ ਭਾਰਤ ਦਿਖਾਏਗਾ ਤਾਕਤ ਤੇ ਵਿਲੱਖਣਤਾ ਦੀ ਝਾਕੀ
. . .  about 4 hours ago
ਗਣਤੰਤਰ ਦਿਵਸ ਮੌਕੇ 'ਅਦਾਰਾ' ਅਜੀਤ ਵੱਲੋਂ ਲੱਖ ਲੱਖ ਵਧਾਈ
. . .  about 5 hours ago
ਅੱਜ ਦਾ ਵਿਚਾਰ
. . .  about 5 hours ago
ਐੱਸ.ਐੱਸ.ਪੀ ਸੰਗਰੂਰ ਡਾ.ਗਰਗ ਰਾਜ ਪੱਧਰੀ ਪੁਰਸਕਾਰ ਨਾਲ ਸਨਮਾਨਿਤ
. . .  1 day ago
ਸ੍ਰੀ ਮੁਕਤਸਰ ਸਾਹਿਬ: ਪੀ.ਏ.ਯੂ. ਵੱਲੋਂ ਟਿੱਡੀ ਦਲ ਸਬੰਧੀ ਐਡਵਾਈਜ਼ਰੀ ਜਾਰੀ
. . .  1 day ago
2011 ਰਿਵਾਈਜ਼ ਟੈੱਟ ਪਾਸ ਬੇਰੁਜ਼ਗਾਰਾਂ ਦਾ ਵਫ਼ਦ ਮੁੱਖ ਸਕੱਤਰ ਪੰਜਾਬ ਨੂੰ ਮਿਲਿਆ
. . .  1 day ago
ਐਲੀਮੈਂਟਰੀ ਟੀਚਰ ਯੂਨੀਅਨ ਦੀ ਸੂਬਾ ਪੱਧਰੀ ਮੀਟਿੰਗ 2 ਫਰਵਰੀ ਨੂੰ
. . .  1 day ago
ਬੇ ਅਦਬੀ ਮਾਮਲੇ ਦੇ ਮੁੱਖ ਗਵਾਹ ਨੇ ਮਾਨਯੋਗ ਹਾਈਕੋਰਟ ਤੋਂ ਕੀਤੀ ਸੁਰੱਖਿਆ ਦੀ ਮੰਗ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 5 ਕੱਤਕ ਸੰਮਤ 550

ਫਿਰੋਜ਼ਪੁਰ / ਫਾਜ਼ਿਲਕਾ / ਅਬੋਹਰ

ਚੋਰਾਂ ਨੇ ਚਾਰ ਮੈਡੀਕਲ ਸਟੋਰਾਂ ਸਣੇ ਪੰਜ ਦੁਕਾਨਾਂ ਤੋਂ ਹਜ਼ਾਰਾਂ ਦੀ ਨਕਦੀ ਕੀਤੀ ਚੋਰੀ

ਅਬੋਹਰ, 20 ਅਕਤੂਬਰ (ਸੁਖਜੀਤ ਸਿੰਘ ਬਰਾੜ)-ਬੀਤੀ ਰਾਤ ਚੋਰਾਂ ਨੇ ਸਥਾਨਕ ਸ਼ਹਿਰ ਦੇ ਚਾਰ ਮੈਡੀਕਲ ਸਟੋਰਾਂ ਤੇ ਇਕ ਹੋਰ ਦੁਕਾਨ ਦੇ ਤਾਲੇ ਭੰਨ ਕੇ ਹਜ਼ਾਰਾਂ ਦੀ ਨਕਦੀ ਚੋਰੀ ਕਰ ਲਈ | ਜਾਣਕਾਰੀ ਅਨੁਸਾਰ ਚੋਰ ਸਰਕੁਲਰ ਰੋਡ 'ਤੇ ਸਥਿਤ ਸੀਮਾ ਮੈਡੀਕਲ ਸਟੋਰ ਦੇ ਤਾਲੇ ਭੰਨ ਕੇ ਗੱਲੇ 'ਚੋਂ ਕਰੀਬ ਅੱਠ ਹਜ਼ਾਰ ਦੀ ਨਕਦੀ, ਭਗਤ ਸਿੰਘ ਚੌਕ ਨੇੜੇ ਮੱਕੜ ਮੈਡੀਕਲ ਸਟੋਰ ਤੋਂ ਕਰੀਬ 18 ਹਜ਼ਾਰ ਦੀ ਨਕਦੀ, ਲੱਕੜ ਮੰਡੀ 'ਚ ਸਥਿਤ ਅਨਿਲ ਮੈਡੀਕਲ ਸਟੋਰ ਤੋਂ ਕਰੀਬ ਸੱਤ ਹਜ਼ਾਰ ਦੀ ਨਕਦੀ, ਸਾਹਿਤਾ ਸਦਨ ਰੋਡ 'ਤੇ ਸਥਿਤ ਚਮਨ ਮੈਡੀਕਲ ਸਟੋਰ ਤੋਂ ਵੀ ਹਜ਼ਾਰਾਂ ਦੀ ਨਕਦੀ ਤੇ ਕੁਝ ਹੋਰ ਸਾਮਾਨ ਵੀ ਚੋਰੀ ਕਰਕੇ ਲੈ ਗਏ | ਇਸ ਤੋਂ ਇਲਾਵਾ ਚੋਰਾਂ ਵਲੋਂ ਭਗਤ ਸਿੰਘ ਚੌਕ ਨੇੜੇ ਡੀਯੂਕ ਕੰਪਨੀ ਦੇ ਸ਼ੌ ਰੂਮ ਦੇ ਵੀ ਕੈਮਰੇ ਭੰਨ ਕੇ ਚੋਰੀ ਕਰਨ ਦੀ ਕੋਸ਼ਿਸ਼ ਕੀਤੀ ਗਈ | ਸੀਮਾ ਮੈਡੀਕਲ ਸਟੋਰ ਦੇ ਮਾਲਕ ਅਨਿਲ ਨਾਗੌਰੀ ਨੇ ਦੱਸਿਆ ਕਿ ਅੱਜ ਸਵੇਰੇ ਜਦੋਂ ਉਨ੍ਹਾਂ ਨੂੰ ਘਟਨਾ ਦਾ ਪਤਾ ਲੱਗਿਆ ਤਾਂ ਉਨ੍ਹਾਂ ਤੁਰੰਤ ਨਗਰ ਥਾਣਾ ਪੁਲਿਸ ਨੂੰ ਘਟਨਾ ਦੀ ਸੂਚਨਾ ਦਿੱਤੀ | ਘਟਨਾ ਦੀ ਸੂਚਨਾ ਮਿਲਦਿਆਂ ਹੀ ਡੀ.ਐੱਸ.ਪੀ. ਰਾਹੁਲ ਭਾਰਦਵਾਜ ਤੇ ਥਾਣਾ ਪੁਲਿਸ ਨੇ ਮੌਕੇ 'ਤੇ ਪੁੱਜ ਕੇ ਘਟਨਾ ਦੀ ਜਾਣਕਾਰੀ ਹਾਸਲ ਕੀਤੀ |

ਮਖੂ ਵਿਖੇ ਸ਼ਹੀਦਾਂ ਦੀ ਯਾਦ 'ਚ ਯਾਦਗਾਰੀ ਭਵਨ ਦਾ ਨੀਂਹ ਪੱਥਰ ਰੱਖਿਆ

ਮਖੂ, 20 ਅਕਤੂਬਰ (ਮੇਜਰ ਸਿੰਘ ਥਿੰਦ)- ਮਖੂ ਦੇ ਗੁਰਦੁਆਰਾ ਬਾਬਾ ਦੀਪ ਸਿੰਘ ਸ਼ਹੀਦ ਮੱਲਾਂਵਾਲਾ ਮੋੜ ਵਿਖੇ ਸਾਡੇ ਦੇਸ਼ ਤੇ ਕੌਮ ਦੇ ਮਹਾਨ ਸ਼ਹੀਦਾਂ, ਜਿਨ੍ਹਾਂ ਨੇ ਕਾਰਗਿਲ ਦੇ ਯੁੱਧ 'ਚ ਵੀਰਗਤੀ ਪ੍ਰਾਪਤ ਕੀਤੀ, ਉਨ੍ਹਾਂ ਦੀ ਯਾਦ 'ਚ ਸਾਬਕਾ ਸੈਨਿਕਾਂ ਤੇ ਇਲਾਕਾ ...

ਪੂਰੀ ਖ਼ਬਰ »

ਬਾਬਾ ਖੇਤਰਪਾਲ ਸੇਵਾਦਾਰ ਸੁਸਾਇਟੀ ਨੇ ਕੱਢੀ ਸ਼ੋਭਾ ਯਾਤਰਾ

ਫ਼ਾਜ਼ਿਲਕਾ, 20 ਅਕਤੂਬਰ (ਦਵਿੰਦਰ ਪਾਲ ਸਿੰਘ)-ਬਾਬਾ ਖੇਤਰਪਾਲ ਸੇਵਾਦਾਰ ਸੁਸਾਇਟੀ ਫ਼ਾਜ਼ਿਲਕਾ ਵਿਖੇ 19ਵਾਂ ਵਿਸ਼ਾਲ ਕੀਰਤਨ ਭੰਡਾਰਾ ਸ਼ੁਰੂ ਕਰਵਾਇਆ ਗਿਆ | ਪਹਿਲੇ ਦਿਨ ਸ਼ਹਿਰ 'ਚ ਸ਼ੋਭਾ ਯਾਤਰਾ ਕੱਢੀ ਗਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਰੌਸ਼ਨ ਲਾਲ ਖੁਰਾਣਾ, ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵਲੋਂ ਦੋ ਇਕਾਈਆਂ ਦਾ ਗਠਨ

ਫ਼ਾਜ਼ਿਲਕਾ, 20 ਅਕਤੂਬਰ (ਦਵਿੰਦਰ ਪਾਲ ਸਿੰਘ)-ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵਲੋਂ ਜ਼ਿਲ੍ਹਾ ਪ੍ਰਧਾਨ ਉਦੈ ਸਿੰਘ ਘੁੜਿਆਣਾ ਦੀ ਅਗਵਾਈ ਹੇਠ ਪਿੰਡ ਸ਼ਾਮਾ ਖਾਨਕਾ ਤੇ ਲੱਖੇ ਕੇ ਮੁਸਾਹਿਬ ਵਿਖੇ ਕਿਸਾਨਾਂ ਨਾਲ ਮੀਟਿੰਗਾਾ ਕੀਤੀਆਾ ਗਈਆਂ | ਜਿਨ੍ਹਾਂ 'ਚ ...

ਪੂਰੀ ਖ਼ਬਰ »

ਪਾਕਿਸਤਾਨ 'ਚ ਬਾਸਮਤੀ ਝੋਨੇ ਦਾ ਉਤਪਾਦਨ ਘਟਣ ਕਾਰਨ ਬਾਸਮਤੀ 1121 'ਚ ਭਾਰੀ ਤੇਜ਼ੀ ਦੇ ਆਸਾਰ

ਮੰਡੀ ਲਾਧੂਕਾ, 20 ਅਕਤੂਬਰ (ਰਾਕੇਸ਼ ਛਾਬੜਾ)-ਭਾਰਤੀ ਬਾਸਮਤੀ 1121 ਨੂੰ ਕੌਮਾਂਤਰੀ ਬਾਜ਼ਾਰ 'ਚ ਸਖ਼ਤ ਟੱਕਰ ਦੇਣ ਵਾਲੇ ਗੁਆਂਢੀ ਦੇਸ਼ ਪਾਕਿਸਤਾਨ 'ਚ ਬਾਸਮਤੀ ਦਾ ਉਤਪਾਦਨ ਕਾਫ਼ੀ ਘਟਣ ਕਾਰਨ ਭਾਰਤੀ ਉਤਪਾਦਕਾਂ ਦੇ ਚਿਹਰੇ 'ਤੇ ਰੌਣਕ ਆ ਗਈ ਹੈ | ਭਾਰਤ 'ਚ ਪਿਛਲੇ ਸਾਲ ...

ਪੂਰੀ ਖ਼ਬਰ »

ਮਨੁੱਖਤਾ ਦੀ ਸੇਵਾ ਕੇਂਦਰ ਦਾ ਸਮਾਂ 10 ਤੋਂ 4 ਵਜੇ ਤੱਕ ਦਾ ਹੋਇਆ

ਜ਼ੀਰਾ, 20 ਅਕਤੂਬਰ (ਮਨਜੀਤ ਸਿੰਘ ਢਿੱਲੋਂ)- ਗੁਰਦੁਆਰਾ ਸਿੰਘ ਸਭਾ ਜ਼ੀਰਾ ਵਿਖੇ ਸੀਨੀਅਰ ਸਿਟੀਜ਼ਨ ਕੌਾਸਲ ਜ਼ੀਰਾ ਦੀ ਮੀਟਿੰਗ ਪ੍ਰਧਾਨ ਐੱਸ.ਪੀ. ਰਾਮ ਪ੍ਰਕਾਸ਼ ਦੀ ਅਗਵਾਈ ਹੇਠ ਹੋਈ | ਇਸ ਮੌਕੇ ਜਥੇਬੰਦੀ ਦੇ ਕਾਰਜਾਂ ਸਬੰਧੀ ਵਿਚਾਰ-ਚਰਚਾ ਕੀਤੀ ਗਈ ਤੇ ਗੁਰਦੁਆਰਾ ...

ਪੂਰੀ ਖ਼ਬਰ »

ਭੱਠੀ ਦਾ ਸਾਮਾਨ ਤੇ ਲਾਹਣ ਬਰਾਮਦ

ਫ਼ਾਜ਼ਿਲਕਾ, 20 ਅਕਤੂਬਰ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਥਾਣਾ ਸਦਰ ਪੁਲਿਸ ਨੇ ਇਕ ਵਿਅਕਤੀ ਤੋਂ ਸ਼ਰਾਬ ਕੱਢਣ ਵਾਲੀ ਭੱਠੀ ਦਾ ਸਾਮਾਨ ਤੇ ਲਾਹਣ ਬਰਾਮਦ ਕੀਤੀ ਹੈ ਜਦੋਂ ਕਿ ਦੋਸ਼ੀ ਭਗੌੜਾ ਹੋ ਗਿਆ ਹੈ | ਸਹਾਇਕ ਥਾਣੇਦਾਰ ਮਿਲਖ ਰਾਜ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਵਿਅਕਤੀ ਦੀ ਮੌਤ

ਜਲਾਲਾਬਾਦ, 20 ਅਕਤੂਬਰ (ਸਟਾਫ਼ ਰਿਪੋਰਟਰ)-ਬੀਤੀ ਦੇਰ ਰਾਤ ਫ਼ਾਜ਼ਿਲਕਾ-ਫਿਰੋਜਪੁਰ ਮਾਰਗ 'ਤੇ ਪਿੰਡ ਸੁਖੇਰਾ ਬੋਦਲਾ ਬੱਸ ਅੱਡੇ ਨੇੜੇ ਵਾਪਰੇ ਸੜਕ ਹਾਦਸੇ 'ਚ ਵਿਅਕਤੀ ਦੀ ਮੌਤ ਹੋ ਗਈ | ਜਾਣਕਾਰੀ ਅਨੁਸਾਰ ਪਿੰਡ ਜੋਧਾ ਭੈਣੀ ਦਾ ਵਿਅਕਤੀ ਪਰਮਜੀਤ ਸਿੰਘ ਪੁੱਤਰ ...

ਪੂਰੀ ਖ਼ਬਰ »

ਲੁਟੇਰੇ ਔਰਤ ਦਾ ਪਰਸ ਝਪਟ ਕੇ ਫ਼ਰਾਰ

ਫ਼ਿਰੋਜ਼ਪੁਰ, 20 ਅਕਤੂਬਰ (ਤਪਿੰਦਰ ਸਿੰਘ)- ਅੱਜ ਸ਼ਾਮ ਮੋਟਰਸਾਈਕਲ ਸਵਾਰ ਅਣਪਛਾਤੇ ਨੌਜਵਾਨ ਫ਼ਿਰੋਜ਼ਪੁਰ ਛਾਉਣੀ ਸਥਿਤ ਚੰੁਗੀ ਨੰਬਰ 7 ਨੇੜੇ ਇਕ ਔਰਤ ਤੋਂ ਝਪੱਟਾ ਮਾਰ ਕੇ ਪਰਸ ਖੋਹ ਕੇ ਫ਼ਰਾਰ ਹੋ ਗਏ | ਜਾਣਕਾਰੀ ਅਨੁਸਾਰ ਫ਼ਿਰੋਜ਼ਪੁਰ-ਮੋਗਾ ਮਾਰਗ 'ਤੇ ਸਥਿਤ ...

ਪੂਰੀ ਖ਼ਬਰ »

ਟਰੱਕ ਦੀ ਫੇਟ ਵੱਜਣ ਕਾਰਨ ਮੋਟਰਸਾਈਕਲ ਸਵਾਰ ਦੀ ਮੌਤ

ਫ਼ਿਰੋਜ਼ਪੁਰ, 20 ਅਕਤੂਬਰ (ਤਪਿੰਦਰ ਸਿੰਘ)- ਅੱਜ ਬਾਅਦ ਦੁਪਹਿਰ ਬਾਰਡਰ ਰੋਡ ਸਥਿਤ ਕਿਲਾ ਚੌਾਕ ਨਜ਼ਦੀਕ ਇਕ ਟਰੱਕ ਵਲੋਂ ਫੇਟ ਮਾਰਨ ਕਾਰਨ ਮੋਟਰਸਾਈਕਲ ਸਵਾਰ ਰਮਨਦੀਪ ਸਿੰਘ ਸਪੁੱਤਰ ਛਿੰਦਾ ਸਿੰਘ ਵਾਲੀ ਕੋਠੇ ਰਾਏ ਸਾਬ ਦੀ ਮੌਤ ਹੋ ਗਈ | ਕਰੀਬ ਸਾਢੇ 12 ਵਜੇ 17 ਸਾਲਾਂ ...

ਪੂਰੀ ਖ਼ਬਰ »

ਨੂੰਹ ਨੂੰ ਬਚਾਉਂਦਿਆਂ ਸਹੁਰੇ ਦੀ ਸੜਕ ਹਾਦਸੇ 'ਚ ਮੌਤ

ਫ਼ਿਰੋਜ਼ਪੁਰ, 20 ਅਕਤੂਬਰ (ਤਪਿੰਦਰ ਸਿੰਘ)- ਨੂੰ ਹ ਨੂੰ ਬਚਾਉਂਦਾ ਹੋਇਆ ਸਹੁਰਾ ਸੜਕ ਹਾਦਸੇ 'ਚ ਆਪਣੀ ਜਾਨ ਗਵਾ ਬੈਠਾ | ਜਾਣਕਾਰੀ ਮੁਤਾਬਿਕ ਸਰਹੱਦੀ ਪਿੰਡ ਨਵਾਂ ਕਿਲਾ ਵਾਸੀ ਗੁਰਮੁਖ ਸਿੰਘ ਪੁੱਤਰ ਬਖ਼ਸ਼ੀਸ਼ ਸਿੰਘ ਦੀ ਨੂੰ ਹ ਦਲਜੀਤ ਕੌਰ ਨੂੰ ਬੀਤੀ ਰਾਤ ਸੱਪ ਨੇ ...

ਪੂਰੀ ਖ਼ਬਰ »

ਦੁਕਾਨ ਨੂੰ ਅੱਗ ਲੱਗਣ ਕਾਰਨ ਲੱਖਾਂ ਦਾ ਨੁਕਸਾਨ

ਫ਼ਿਰੋਜ਼ਪੁਰ, 20 ਅਕਤੂਬਰ (ਤਪਿੰਦਰ ਸਿੰਘ)- ਰੈਡੀਮੇਡ ਗਾਰਮੈਂਟਸ ਦੁਕਾਨ ਨੂੰ ਅੱਗ ਲੱਗਣ ਕਾਰਨ ਕਰੀਬ 3 ਲੱਖ ਰੁਪਏ ਦਾ ਨੁਕਸਾਨ ਹੋ ਗਿਆ | ਉਕਤ ਘਟਨਾ ਰਾਤ 11 ਵਜੇ ਵਾਪਰੀ ਜੋ ਬਿਜਲੀ ਦੀਆਂ ਤਾਰਾਂ ਤੋਂ ਨਿਕਲੇ ਚੰਗਿਆੜਿਆਂ ਕਾਰਨ ਦੁਕਾਨ ਨੂੰ ਅੱਗ ਲੱਗੀ ਦੱਸੀ ਜਾਂਦੀ ...

ਪੂਰੀ ਖ਼ਬਰ »

ਬਜ਼ੁਰਗ ਨੂੰ ਕਤਲ ਕਰਨ ਵਾਲੇ ਦੋ ਲੜਕਿਆਂ ਨੂੰ ਉਮਰ ਕੈਦ

ਫ਼ਿਰੋਜ਼ਪੁਰ, 20 ਅਕਤੂਬਰ (ਰਾਕੇਸ਼ ਚਾਵਲਾ)-ਫ਼ਿਰੋਜ਼ਪੁਰ ਕੈਂਟ ਦੇ ਰੇਲਵੇ ਸਟੇਸ਼ਨ ਨੇੜੇ ਬਣੀ ਦਰਗਾਹ 'ਤੇ ਸੇਵਾ ਕਰਨ ਵਾਲੇ ਇਕ ਬਜ਼ੁਰਗ ਨੂੰ ਕਤਲ ਕਰਨ ਵਾਲੇ ਦੋ ਲੜਕਿਆਂ ਨੂੰ ਫ਼ਿਰੋਜ਼ਪੁਰ ਦੀ ਅਦਾਲਤ ਨੇ ਭੁਗਤੀਆਂ ਗਵਾਹੀਆਂ ਦੇ ਆਧਾਰ 'ਤੇ ਦੋਸ਼ੀ ਕਰਾਰ ਦਿੰਦੇ ...

ਪੂਰੀ ਖ਼ਬਰ »

30 ਬੋਤਲਾਂ ਨਾਜਾਇਜ਼ ਸ਼ਰਾਬ ਸਣੇ 2 ਵਿਅਕਤੀ ਗਿ੍ਫ਼ਤਾਰ

ਅਬੋਹਰ, 20 ਅਕਤੂਬਰ (ਸੁਖਜੀਤ ਸਿੰਘ ਬਰਾੜ)-ਥਾਣਾ ਖੂਈਆਂ ਸਰਵਰ ਪੁਲਿਸ ਵਲੋਂ 30 ਬੋਤਲਾਂ ਨਾਜਾਇਜ਼ ਸ਼ਰਾਬ ਸਣੇ ਦੋ ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ਥਾਣਾ ਪੁਲਿਸ ਤੋਂ ਮਿਲੀ ਜਾਣਕਾਰੀ ਮੁਤਾਬਿਕ ਥਾਣੇ ਅਧੀਨ ਪੈਂਦੀ ਪੁਲਿਸ ਚੌਕੀ ਕੱਲਰਖੇੜਾ ਦੇ ਹੌਲਦਾਰ ...

ਪੂਰੀ ਖ਼ਬਰ »

ਧਰਮਪੁਰਾ ਦੇ ਖੂਹ 'ਚ ਡਿੱਗੇ ਵਿਅਕਤੀ ਦੇ ਸਾਥੀ ਿਖ਼ਲਾਫ਼ ਕਤਲ ਦਾ ਮਾਮਲਾ ਦਰਜ

ਅਬੋਹਰ, 20 ਅਕਤੂਬਰ (ਸੁਖਜੀਤ ਸਿੰਘ ਬਰਾੜ)-ਥਾਣਾ ਬਹਾਵਵਾਲਾ ਪੁਲਿਸ ਵਲੋਂ ਬੀਤੇ ਦਿਨ ਪਿੰਡ ਧਰਮਪੁਰਾ ਦੇ ਖੂਹ'ਚ ਡਿੱਗ ਕੇ ਮਰੇ ਵਿਅਕਤੀ ਦੇ ਸਬੰਧ 'ਚ ਉਸ ਦੇ ਸਾਥੀ ਿਖ਼ਲਾਫ਼ ਮੁਕੱਦਮਾ ਦਰਜ ਕਰ ਲਿਆ ਗਿਆ ਹੈ | ਥਾਣਾ ਪੁਲਿਸ ਨੂੰ ਦਿੱਤੇ ਬਿਆਨਾਂ ਰਾਹੀ ਮਦਨ ਲਾਲ ਪੁੱਤਰ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਟੂਰਨਾਮੈਂਟ 'ਚ ਐੱਸ.ਬੀ.ਐੱਸ. ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ

ਫ਼ਿਰੋਜ਼ਪੁਰ, 20 ਅਕਤੂਬਰ (ਤਪਿੰਦਰ ਸਿੰਘ)- ਪੰਜਾਬ ਸਪੋਰਟਸ ਵਿਭਾਗ ਵਲੋਂ ਮਿਸ਼ਨ ਤੰਦਰੁਸਤ ਪੰਜਾਬ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਟੂਰਨਾਮੈਂਟ ਕਰਵਾਏ ਗਏ, ਜਿਸ 'ਚ ਸ਼ਹੀਦ ਭਗਤ ਸਿੰਘ ਪਬਲਿਕ ਸਕੂਲ ਖ਼ੁਸ਼ਹਾਲ ਸਿੰਘ ਵਾਲਾ ਦੇ ਵਿਦਿਆਰਥੀਆਂ ਲੜਕੇ ਤੇ ਲੜਕੀਆਂ ਨੇ ...

ਪੂਰੀ ਖ਼ਬਰ »

ਜੈਨ ਸਮਾਜ ਦੇ ਦਾਨੀਆਾ ਨੇ ਤਿੰਨ ਲੱਖ ਰੁਪਏ ਸਰਕਾਰੀ ਹਾਈ ਸਕੂਲ ਲਹਿਰਾ ਰੋਹੀ ਨੂੰ ਦਾਨ ਦਿੱਤੇ

ਜ਼ੀਰਾ, 20 ਅਕਤੂਬਰ (ਜਗਤਾਰ ਸਿੰਘ ਮਨੇਸ)-ਜੈਨ ਸਮਾਜ ਦੇ ਦਾਨੀਆਂ ਵਲੋਂ ਸੱਚਖੰਡ ਵਾਸੀ ਵਿਜਿਆ ਨੰਦ ਸੁਰੀਸ਼ਵਰ ਦੀ ਜਨਮ ਭੂਮੀ ਪਿੰਡ ਲਹਿਰਾ ਰੋਹੀ ਜ਼ੀਰਾ ਦੇ ਸਰਕਾਰੀ ਸਕੂਲ ਨੂੰ ਨਵੀਨੀਕਰਨ ਲਈ ਤਿੰਨ ਲੱਖ ਰੁਪਏ ਦੀ ਰਾਸ਼ੀ ਦਾਨ ਦਿੱਤੀ ਗਈ ਹੈ ਤੇ ਇਹ ਰਾਸ਼ੀ ਵਿਜਿਆ ...

ਪੂਰੀ ਖ਼ਬਰ »

ਅਣਪਛਾਤੇ ਲੁਟੇਰਿਆਂ ਨੇ ਦੁਕਾਨਦਾਰ ਦੀ ਦੇਸੀ ਕੱਟੇ ਦੀ ਨੋਕ 'ਤੇ ਕੀਤੀ ਲੁੱਟ

ਫ਼ਿਰੋਜ਼ਪੁਰ, 20 ਅਕਤੂਬਰ (ਪਰਮਿੰਦਰ ਸਿੰਘ)- ਫ਼ਿਰੋਜ਼ਪੁਰ ਸ਼ਹਿਰ ਤੇ ਛਾਉਣੀ ਦੇ ਇਲਾਕਿਆਂ 'ਚ ਹੋ ਰਹੀਆਂ ਚੋਰੀਆਂ ਨਿਰੰਤਰ ਚਾਲੂ ਹਨ, ਰੋਜ਼ਾਨਾ ਮੋਟਰਸਾਈਕਲ ਤੇ ਹੋਰ ਵਾਹਨ ਚੋਰੀ ਹੋਣ ਦੇ ਨਾਲ-ਨਾਲ ਲੁੱਟਾਂ-ਖੋਹਾਂ ਕਰਨ ਵਾਲੇ ਗਰੋਹ ਵੀ ਪੂਰੀ ਤਰ੍ਹਾਂ ਸਰਗਰਮ ...

ਪੂਰੀ ਖ਼ਬਰ »

ਮਾਰਕੀਟ ਕਮੇਟੀ ਮਮਦੋਟ ਵਲੋਂ ਹੁਣ ਤੱਕ 4,41,500 ਕੁਇੰਟਲ ਝੋਨੇ ਦੀ ਖ਼ਰੀਦ

ਮਮਦੋਟ, 20 ਅਕਤੂਬਰ (ਜਸਬੀਰ ਸਿੰਘ ਕੰਬੋਜ)- ਮਾਰਕੀਟ ਕਮੇਟੀ ਮਮਦੋਟ ਦੀ ਮੁੱਖ ਅਨਾਜ ਮੰਡੀ ਮਮਦੋਟ ਤੇ ਇਸ ਦੇ ਅਧੀਨ ਆਉਂਦੇ ਖ਼ਰੀਦ ਕੇਂਦਰਾਂ 'ਚ ਵੱਖ-ਵੱਖ ਖ਼ਰੀਦ ਏਜੰਸੀਆਂ ਵਲੋਂ 19 ਅਕਤੂਬਰ ਸ਼ਾਮ ਤੱਕ 4 ਲੱਖ 41 ਹਜਾਰ 500 ਕੁਇੰਟਲ ਝੋਨੇ ਦੀ ਖ਼ਰੀਦ ਹੋ ਚੁੱਕੀ ਹੈ ਜਿਸ 'ਚੋਂ 1 ...

ਪੂਰੀ ਖ਼ਬਰ »

ਲੋਕ ਅਦਾਲਤ 'ਚ 2 ਕਰੋੜ 30 ਲੱਖ ਦੇ ਅਵਾਰਡ ਪਾਸ

ਫ਼ਿਰੋਜ਼ਪੁਰ, 20 ਅਕਤੂਬਰ (ਰਾਕੇਸ਼ ਚਾਵਲਾ)- ਪੰਜਾਬ ਕਾਨੂੰਨੀ ਸੇਵਾਵਾਂ ਦੇ ਕਾਰਜਕਾਰੀ ਚੇਅਰਮੈਨ ਜਸਟਿਸ ਟੀ.ਪੀ.ਐੱਸ ਮਾਨ ਦੇ ਨਿਰਦੇਸ਼ ਅਧੀਨ ਲਗਾਈ ਮਹੀਨੇਵਾਰ ਲੋਕ ਅਦਾਲਤ ਮੌਕੇ ਫ਼ਿਰੋਜ਼ਪੁਰ ਵਿਖੇ 10 ਜ਼ੀਰਾ ਵਿਖੇ 3 ਤੇ ਗੁਰੂਹਰਸਹਾਏ ਵਿਖੇ 2 ਬੈਚਾਂ ਦਾ (ਕੱੁਲ 15) ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਬਲਾਕ ਜ਼ੀਰਾ ਦੀ ਮੀਟਿੰਗ

ਜ਼ੀਰਾ, 20 ਅਕਤੂਬਰ (ਜਗਤਾਰ ਸਿੰਘ ਮਨੇਸ)- ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਬਲਾਕ ਜ਼ੀਰਾ ਦੀ ਮੀਟਿੰਗ ਬਲਾਕ ਪ੍ਰਧਾਨ ਊਧਮ ਸਿੰਘ ਸਨ੍ਹੇਰ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਸਿੰਘ ਸਭਾ ਜ਼ੀਰਾ ਵਿਖੇ ਹੋਈ, ਜਿਸ 'ਚ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਸੰਧੂ ਤੇ ਧਾਰਮਿਕ ...

ਪੂਰੀ ਖ਼ਬਰ »

ਪੰਜਾਬ ਨੰਬਰਦਾਰ ਯੂਨੀਅਨ ਦੀ ਮੀਟਿੰਗ

ਮਖੂ, 20 ਅਕਤੂਬਰ (ਮੇਜਰ ਸਿੰਘ ਥਿੰਦ)- ਮਖੂ ਸਬ-ਤਹਿਸੀਲ ਵਿਖੇ ਅੱਜ ਪੰਜਾਬ ਨੰਬਰਦਾਰ ਯੂਨੀਅਨ ਦੀ ਮੀਟਿੰਗ ਤਹਿਸੀਲ ਪ੍ਰਧਾਨ ਲਖਵਿੰਦਰ ਸਿੰਘ ਵਾਹੀ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ 'ਚ ਸਬ-ਤਹਿਸੀਲ ਮਖੂ ਦੇ ਨੰਬਰਦਾਰਾਂ ਤੋਂ ਇਲਾਵਾ ਜ਼ਿਲ੍ਹਾ ਪ੍ਰਧਾਨ ਕੁਲਦੀਪ ...

ਪੂਰੀ ਖ਼ਬਰ »

ਮੰਗਾਂ ਨਾ ਮੰਨੀਆਂ ਤਾਂ ਪੰਜਾਬ ਦੇ ਪੈਨਸ਼ਨਰਜ਼ 10 ਨੂੰ ਬਠਿੰਡਾ ਵਿਖੇ ਕਰਨਗੇ ਰੋਸ ਪ੍ਰਦਰਸ਼ਨ

ਜ਼ੀਰਾ, 20 ਅਕਤੂਬਰ (ਮਨਜੀਤ ਸਿੰਘ ਢਿੱਲੋਂ)-ਸੇਵਾ ਮੁਕਤ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ ਦਫ਼ਤਰ ਪੈਨਸ਼ਨਰਜ਼ ਜ਼ੀਰਾ ਵਿਖੇ ਗੁਰਚਰਨ ਸਿੰਘ ਦੀ ਪ੍ਰਧਾਨਗੀ ਹੇਠ ਹੋਈ, ਜਿਸ ਦੌਰਾਨ ਅੰਮਿ੍ਤਸਰ ਰੇਲ ਹਾਦਸੇ 'ਚ ਮਾਰੇ ਗਏ ਲੋਕਾਂ ਦੀ ਆਤਮਿਕ ਸ਼ਾਂਤੀ ਲਈ 2 ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਅਥਲੈਟਿਕ ਮੁਕਾਬਲਿਆਂ 'ਚ ਗਾਡਵਿਨ ਸਕੂਲ ਦੀ ਝੰਡੀ

ਫ਼ਾਜ਼ਿਲਕਾ, 20 ਅਕਤੂਬਰ (ਦਵਿੰਦਰ ਪਾਲ ਸਿੰਘ)-ਸਕੂਲੀ ਖੇਡ ਵਿਭਾਗ ਵੱਲੋਂ ਜ਼ਿਲ੍ਹਾ ਪੱਧਰੀ ਐਥਲੈਟਿਕ ਮੀਟ ਮੁਕਾਬਲੇ ਜਲਾਲਾਬਾਦ ਦੇ ਸਟੇਡੀਅਮ ਵਿਖੇ ਕਰਵਾਏ ਗਏ | ਜਿਸ 'ਚ ਜ਼ਿਲ੍ਹੇ ਦੇ ਸਾਰੇ ਸਕੂਲਾਂ ਦੇ ਵਿਦਿਆਰਥੀਆਂ ਨੇ ਵੱਧ ਚੜ ਕੇ ਹਿੱਸਾ ਲਿਆ | ਗਾਡਵਿਨ ਸੀਨੀਅਰ ...

ਪੂਰੀ ਖ਼ਬਰ »

ਦਸ਼ਮੀ ਮੇਲਾ ਧੂਮਧਾਮ ਨਾਲ ਮਨਾਇਆ

ਫ਼ਾਜ਼ਿਲਕਾ, 20 ਅਕਤੂਬਰ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਦੇ ਪਿੰਡ ਬੰਨਵਾਲਾ ਹਨੂਵਤਾ ਵਿਖੇ ਬਾਬਾ ਰਾਮਦੇਵ ਮੰਦਰ ਵਿਖੇ ਦਸ਼ਮੀ ਮੇਲਾ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਵੱਡੀ ਗਿਣਤੀ 'ਚ ਪੁੱਜੇ ਸ਼ਰਧਾਲੂਆਂ ਨੇ ਮੱਥਾ ਟੇਕਿਆ ਅਤੇ ਬਾਬਾ ਜੀ ਤੋਂ ਆਸ਼ੀਰਵਾਦ ...

ਪੂਰੀ ਖ਼ਬਰ »

ਮੱਲਾਂਵਾਲਾ ਵਿਖੇ ਅੱਜ ਵੰਡੀਆਂ ਜਾਣਗੀਆਂ ਪੈਨਸ਼ਨਾਂ

ਮੱਲਾਂਵਾਲਾ, 20 ਅਕਤੂਬਰ (ਗੁਰਦੇਵ ਸਿੰਘ)- ਸਰਬੱਤ ਦਾ ਭਲਾ ਟਰੱਸਟ ਜ਼ਿਲ੍ਹਾ ਪ੍ਰਧਾਨ ਹਰਜਿੰਦਰ ਸਿੰਘ ਕਤਨਾ ਤੇ ਵਿਜੈ ਬਹਿਲ ਪ੍ਰਧਾਨ ਇਕਾਈ ਮੱਲਾਂਵਾਲਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਵਿਧਵਾਵਾਂ, ਅੰਗਹੀਣਾਂ ਤੇ ...

ਪੂਰੀ ਖ਼ਬਰ »

ਮੀਰਾ ਨਰਸਿੰਗ ਕਾਲਜ ਦੇ ਵਿਦਿਆਰਥੀਆਂ ਨੇ ਵਿੱਦਿਅਕ ਟੂਰ ਲਗਾਇਆ

ਅਬੋਹਰ, 20 ਅਕਤੂਬਰ (ਸੁਖਜੀਤ ਸਿੰਘ ਬਰਾੜ)-ਸਥਾਨਕ ਮੀਰਾ ਕਾਲਜ ਦੇ ਏ.ਐਨ.ਐਮ. ਭਾਗ ਪਹਿਲਾ ਤੇ ਦੂਜਾ ਦੇ ਵਿਦਿਆਰਥੀਆਂ ਨੇ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ, ਗੁਰਦੁਆਰਾ ਤਰਨ ਤਾਰਨ, ਗੁਰਦੁਆਰਾ ਬਾਬਾ ਬੁੱਢਾ ਸਾਹਿਬ, ਜ਼ਲਿ੍ਹਆਵਾਲੇ ਬਾਗ਼ ਤੇ ਵਾਹਗਾ ਬਾਰਡਰ ਦਾ ...

ਪੂਰੀ ਖ਼ਬਰ »

ਜ਼ਿਲੇ੍ਹ ਦੀਆਾ ਮੰਡੀਆਾ 'ਚ 80955 ਮੀਟਰਿਕ ਟਨ ਝੋਨੇ ਦੀ ਹੋਈ ਆਮਦ -ਡੀ.ਸੀ.

ਫ਼ਾਜ਼ਿਲਕਾ, 20 ਅਕਤੂਬਰ (ਦਵਿੰਦਰ ਪਾਲ ਸਿੰਘ)-ਡਿਪਟੀ ਕਮਿਸ਼ਨਰ ਮਨਪ੍ਰੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲੇ੍ਹ ਦੀਆਂ ਸਮੂਹ ਮੰਡੀਆਂ 'ਚ ਝੋਨੇ ਦੀ ਖ਼ਰੀਦ ਦਾ ਕੰਮ ਨਿਰਵਿਘਨ ਚੱਲ ਰਿਹਾ ਹੈ | ਉਨ੍ਹਾਂ ਦੱਸਿਆ ਕਿ ਬੀਤੀ ਸਾਮ ਤੱਕ ਜ਼ਿਲੇ੍ਹ ਦੀਆਂ ...

ਪੂਰੀ ਖ਼ਬਰ »

ਗਾਡ ਗਿਫਟਿਡ ਸੁਸਾਇਟੀ ਨੇ ਰੇਲ ਹਾਦਸਾ ਮਿ੍ਤਕਾਂ ਦੀ ਆਤਮਿਕ ਸ਼ਾਂਤੀ ਲਈ ਕੀਤੀ ਅਰਦਾਸ

ਫ਼ਾਜ਼ਿਲਕਾ, 20 ਅਕਤੂਬਰ (ਦਵਿੰਦਰ ਪਾਲ ਸਿੰਘ)-ਗਾਡ ਗਿਫਟਿਡ ਸੁਸਾਇਟੀ ਵਲੋਂ ਅੰਮਿ੍ਤਸਰ ਰੇਲ ਹਾਦਸੇ 'ਚ ਵਿੱਛੜੀਆਂ ਰੂਹਾਂ ਦੀ ਆਤਮਿਕ ਸ਼ਾਂਤੀ ਲਈ ਦੋ ਮਿੰਟ ਦਾ ਮੋਨ ਰੱਖ ਕੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ ਗਈ | ਸੁਸਾਇਟੀ ਦੇ ਚੇਅਰਮੈਨ ਸੁਰਿੰਦਰ ਠਕਰਾਲ ਹੈਪੀ ...

ਪੂਰੀ ਖ਼ਬਰ »

ਮਹੀਨਾਵਾਰ ਲੋਕ ਅਦਾਲਤ 'ਚ59 ਕੇਸਾਂ ਦਾ ਨਿਪਟਾਰਾ

ਫ਼ਾਜ਼ਿਲਕਾ, 20 ਅਕਤੂਬਰ (ਦਵਿੰਦਰ ਪਾਲ ਸਿੰਘ)-ਸੰਦੀਪ ਸਿੰਘ ਜੋਸਨ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਫਾਜ਼ਿਲਕਾ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਫ਼ਾਜ਼ਿਲਕਾ, ਅਬੋਹਰ ਤੇ ਜਲਾਲਾਬਾਦ ਵਿਖੇ ਮਹੀਨਵਾਰ ਲੋਕ ਅਦਾਲਤ ...

ਪੂਰੀ ਖ਼ਬਰ »

ਸਮੱਸਿਆਵਾਂ 'ਚ ਘਿਰੀ ਤੇ ਸਹੂਲਤਾਂ ਤੋਂ ਸੱਖਣੀ ਮੰਡੀ ਖੂਈਆਂ ਸਰਵਰ

ਖੂਈਆਂ ਸਰਵਰ, 20 ਅਕਤੂਬਰ (ਜਗਜੀਤ ਸਿੰਘ ਧਾਲੀਵਾਲ)-ਕਿਸੇ ਵੀ ਇਲਾਕੇ ਦੀ ਤਰੱਕੀ ਦਾ ਪਤਾ ਉਦੋਂ ਦੇ ਲੋਕਾਂ ਦੇ ਰਹਿਣ-ਸਹਿਣ ਤੇ ਉਨ੍ਹਾਂ ਨੂੰ ਮਿਲਦੀ ਸਰਕਾਰੀ ਸਰਪ੍ਰਸਤੀ ਜਾਂ ਸਾਂਭ ਸੰਭਾਲ ਤੋਂ ਹੀ ਲਗਾਇਆ ਜਾਂਦਾ ਹੈ | ਪਿੰਡ ਤੋਂ ਮੰਡੀ ਤੇ ਮੰਡੀ ਤੋਂ ਸ਼ਹਿਰੀ ਕਰਨ ਵੱਲ ...

ਪੂਰੀ ਖ਼ਬਰ »

ਜ਼ਿਲ੍ਹਾ ਬਾਰ ਵਲੋਂ ਅੰਮਿ੍ਤਸਰ ਰੇਲ ਹਾਦਸੇ ਦੇ ਮਿ੍ਤਕਾਂ ਦੀ ਆਤਮਿਕ ਸ਼ਾਂਤੀ ਲਈ ਕੀਤੀ ਗਈ ਅਰਦਾਸ

ਫ਼ਿਰੋਜ਼ਪੁਰ, 20 ਅਕਤੂਬਰ (ਰਾਕੇਸ਼ ਚਾਵਲਾ)- ਦਸਹਿਰੇ ਵਾਲੇ ਦਿਨ ਅੰਮਿ੍ਤਸਰ ਵਿਖੇ ਵਾਪਰੇ ਦਿਲ ਕੰਬਾਊ ਹਾਦਸੇ ਦੇ ਮਿ੍ਤਕਾਂ ਦੀ ਆਤਮਿਕ ਸ਼ਾਂਤੀ ਲਈ ਫ਼ਿਰੋਜ਼ਪੁਰ ਦੇ ਸਮੂਹ ਵਕੀਲਾਂ ਵਲੋਂ ਅਦਾਲਤੀ ਕੰਮਕਾਜ ਮੁਅੱਤਲ ਕਰਕੇ ਵਾਹਿਗੁਰੂ ਅੱਗੇ ਅਰਦਾਸ ਕੀਤੀ ਗਈ | ...

ਪੂਰੀ ਖ਼ਬਰ »

ਸਬ-ਡਵੀਜ਼ਨ ਪੱਧਰੀ ਸਾਂਝ ਕੇਂਦਰ ਵਲੋਂ ਪੁਲਿਸ ਦੇ ਸ਼ਹੀਦ ਹੋਏ ਪਰਿਵਾਰਾਂ ਦਾ ਕੀਤਾ ਸਨਮਾਨ

ਬਾਘਾ ਪੁਰਾਣਾ, 20 ਅਕਤੂਬਰ (ਬਲਰਾਜ ਸਿੰਗਲਾ)-ਸਬ-ਡਵੀਜ਼ਨ ਸਾਂਝ ਕੇਂਦਰ ਬਾਘਾ ਪੁਰਾਣਾ ਅਤੇ ਸਾਂਝ ਕੇਂਦਰ ਸਮਾਲਸਰ ਵਲੋਂ ਜ਼ਿਲ੍ਹਾ ਪੁਲਿਸ ਮੁਖੀ ਗੁਲਨੀਤ ਸਿੰਘ ਖੁਰਾਣਾ ਅਤੇ ਜ਼ਿਲ੍ਹਾ ਕਮਿਊਨਿਟੀ ਪੁਲਿਸ ਅਫ਼ਸਰ ਪਿ੍ਥੀਪਾਲ ਸਿੰਘ ਦਾ ਦਿਸ਼ਾ-ਨਿਰਦੇਸ਼ਾਂ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਦੀ ਮੀਟਿੰਗ

ਕੋਟ ਈਸੇ ਖਾਂ, 20 ਅਕਤੂਬਰ (ਨਿਰਮਲ ਸਿੰਘ ਕਾਲੜਾ)-ਭਾਰਤੀ ਕਿਸਾਨ ਯੂਨੀਅਨ ਦੀ ਮਹੀਨਾਵਾਰ ਮੀਟਿੰਗ ਗੁਰਦੁਆਰਾ ਸ੍ਰੀ ਕਲਗ਼ੀਧਰ ਸਾਹਿਬ ਕੋਟ ਈਸੇ ਖਾਂ ਵਿਖੇ ਹੋਈ¢ ਜਿਸ 'ਚ ਬਲਵੰਤ ਸਿੰਘ ਬਹਿਰਾਮ ਕੇ ਜਨਰਲ ਸਕੱਤਰ ਪੰਜਾਬ ਅਤੇ ਸਵਰਨ ਸਿੰਘ ਬਲਾਕ ਪ੍ਰਧਾਨ ਵਿਸ਼ੇਸ਼ ਤੌਰ ...

ਪੂਰੀ ਖ਼ਬਰ »

ਖੱਤਰੀ ਦਿਵਸ ਮੌਕੇ ਸ੍ਰੀ ਰਾਮ ਚੰਦਰ ਦੀ ਪੂਜਾ ਕੀਤੀ

ਬੱਧਨੀ ਕਲਾਂ, 20 ਅਕਤੂਬਰ (ਸੰਜੀਵ ਕੋਛੜ)-ਦਸਹਿਰੇ ਨੂੰ ਮੁੱਖ ਰੱਖਦਿਆਂ ਖੱਤਰੀ ਸਭਾ ਬੱਧਨੀ ਕਲਾਂ ਦੇ ਮੈਂਬਰਾਂ ਵਲੋਂ ਪ੍ਰਧਾਨ ਮਹਿੰਦਰਪਾਲ ਸਭਰਵਾਲ ਦੀ ਪ੍ਰਧਾਨਗੀ ਹੇਠ ਭੱਲਿਆਂ ਦੇ ਪ੍ਰਾਚੀਨ ਸ਼ਿਵ ਮੰਦਿਰ ਬੱਧਨੀ ਕਲਾਂ ਵਿਖੇ ਖੱਤਰੀ ਦਿਵਸ ਮਨਾਉਂਦਿਆਂ ਭਗਵਾਨ ...

ਪੂਰੀ ਖ਼ਬਰ »

ਮਿਸ਼ਨ ਤੰਦਰੁਸਤ ਪੰਜਾਬ ਤਹਿਤ ਹੋਈਆਂ ਖੇਡਾਂ 'ਚ ਐਸ. ਐਫ. ਸੀ. ਸਕੂਲ ਨੇ ਮਾਰੀਆਂ ਮੱਲਾਂ

ਮੋਗਾ, 20 ਅਕਤੂਬਰ (ਗੁਰਤੇਜ ਸਿੰਘ)-ਮਿਸ਼ਨ ਤੰਦਰੁਸਤ ਪੰਜਾਬ ਦੇ ਤਹਿਤ ਹੋਏ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ 'ਚ ਐਸ. ਐਫ. ਸੀ. ਸਕੂਲ ਮੋਗਾ ਦੇ ਵਿਦਿਆਰਥੀਆਂ ਨੇ ਵਧੀਆ ਪ੍ਰਦਰਸ਼ਨ ਕਰਦਿਆਂ ਕਈ ਖੇਡ ਮੁਕਾਬਲਿਆਂ ਵਿਚ ਸੋਨ ਤਗਮਾ ਜਿੱਤ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ | ...

ਪੂਰੀ ਖ਼ਬਰ »

ਪਿੰਡ ਤੁਲਸੀ ਵਾਲਾ ਵਿਖੇ ਵਿਕਾਸ ਕਾਰਜ ਨਾ ਹੋਣ ਕਰਕੇ ਪਿੰਡ ਵਾਸੀਆਂ ਨੂੰ ਕਰਨਾ ਪੈ ਰਿਹਾ ਮੁਸ਼ਕਿਲਾਂ ਦਾ ਸਾਹਮਣਾ

ਗੋਲੂ ਕਾ ਮੋੜ, 20 ਅਕਤੂਬਰ (ਸੁਰਿੰਦਰ ਸਿੰਘ ਲਾਡੀ)- ਹਲਕਾ ਗੁਰੂਹਰਸਹਾਏ ਦਾ ਇਕ ਅਜਿਹਾ ਪਿੰਡ ਜਿੱਥੋਂ ਦੇ ਲੋਕ ਸਰਕਾਰੀ ਸਹੂਲਤਾਂ ਤੋਂ ਵਾਂਝੇ ਹਨ | ਪਿੰਡ ਅੰਦਰ ਵਿਕਾਸ ਕਾਰਜਾਂ ਦੇ ਕੰਮ ਨਾ ਹੋਣ ਕਰਕੇ ਪਿੰਡ ਵਾਸੀਆਂ ਨੂੰ ਅਨੇਕਾਂ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ...

ਪੂਰੀ ਖ਼ਬਰ »

ਮਾਉਂਟ ਲਿਟਰਾ ਜੀ ਸਕੂਲ 'ਚ ਅਧਿਆਪਕ ਵਰਕਸ਼ਾਪ ਲਗਾਈ

ਮੋਗਾ, 20 ਅਕਤੂਬਰ (ਗੁਰਤੇਜ ਸਿੰਘ)-ਸਥਾਨਕ ਮਾਉਂਟ ਲਿਟਰਾ ਜੀ ਸਕੂਲ 'ਚ ਅੱਜ ਕੈਂਬਰਿਜ ਯੂਨੀਵਰਸਿਟੀ ਵਲੋਂ ਅਧਿਆਪਕ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ | ਇਸ ਮੌਕੇ ਕੈਂਬਰਿਜ ਯੂਨੀਵਰਸਿਟੀ ਦੇ ਮਾਹਿਰ ਗੌਰਵ ਦੁਆ, ਖੇਤਰੀ ਪ੍ਰਬੰਧਕ ਸੁਜਾਤਾ ਪਾਲ, ਹਰਪ੍ਰੀਤ ਸੋਢੀ, ਟੀਚਰ ...

ਪੂਰੀ ਖ਼ਬਰ »

ਈ. ਟੀ. ਟੀ. ਸਬੰਧੀ ਨਵਾਂ ਬੈਚ ਕੱਲ੍ਹ ਤੋਂ-ਐਕੋਨ ਅਕੈਡਮੀ

ਮੋਗਾ, 20 ਅਕਤੂਬਰ (ਗੁਰਤੇਜ ਸਿੰਘ)-ਪੰਜਾਬ ਸਰਕਾਰ ਦੁਆਰਾ ਬੀ. ਐੱਡ ਅਤੇ ਈ. ਟੀ. ਟੀ. ਪਾਸ ਵਿਦਿਆਰਥੀਆਂ ਦੀ ਈ. ਟੀ. ਟੀ. ਦੀ ਪ੍ਰੀਖਿਆ 16 ਦਸੰਬਰ 2018 ਨੂੰ ਲਈ ਜਾ ਰਹੀ ਹੈ ਜਿਸ ਦਾ ਨੋਟਿਸ ਸਰਕਾਰ ਵਲੋਂ ਜਾਰੀ ਕੀਤਾ ਜਾ ਚੁੱਕਾ ਹੈ | ਮਾਲਵਾ ਖੇਤਰ ਵਿਚ ਹੁਣ ਤੱਕ ਕਈ ਵਿਦਿਆਰਥੀਆਂ ...

ਪੂਰੀ ਖ਼ਬਰ »

ਪਰਾਲੀ ਦੇ ਨਾਂਅ 'ਤੇ ਸਰਕਾਰ ਕਰ ਰਹੀ ਕਿਸਾਨਾਂ ਨਾਲ ਧੱਕਾ-ਰਣੀਆ

ਮੋਗਾ, 20 ਅਕਤੂਬਰ (ਗੁਰਤੇਜ ਸਿੰਘ)-ਪਰਾਲੀ ਦੇ ਨਾਂਅ 'ਤੇ ਮੌਜੂਦਾ ਕੈਪਟਨ ਸਰਕਾਰ ਕਿਸਾਨਾਂ ਨਾਲ ਧੱਕਾ ਕਰ ਰਹੀ ਹੈ ਜਦ ਕਿ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਸਾਧਾਰਨ ਕਿਸਾਨਾਂ ਦੀ ਮਦਦ ਕਰਨ ਦੇ ਨਾਲ-ਨਾਲ ਪਿੰਡਾਂ ਦੀਆਂ ਸਹਿਕਾਰੀ ਸਭਾਵਾਂ ਵਿਚ ਰੋਟਾਵੇਟਰ ਅਤੇ ਹੋਰ ਸੰਦ ...

ਪੂਰੀ ਖ਼ਬਰ »

ਕੈਂਸਰ ਪੀੜਤ ਦੀ ਸਹਾਇਤਾ ਕੀਤੀ

ਮੋਗਾ, 20 ਅਕਤੂਬਰ (ਸ਼ਿੰਦਰ ਸਿੰਘ ਭੁਪਾਲ)-ਸਵਰਗਵਾਸੀ ਰਵਿੰਦਰ ਸਿੰਘ ਗਾਬੜੀਆ ਵਲੋਂ ਸਥਾਪਿਤ ਕੀਤੀ ਐਾਟੀ ਕੈਂਸਰ ਐਾਡ ਵੈੱਲਫੇਅਰ ਸੁਸਾਇਟੀ ਮੋਗਾ ਜੋ ਹੁਣ ਤੱਕ ਗ਼ਰੀਬ ਕੈਂਸਰ ਪੀੜਤ ਮਰੀਜ਼ਾਂ ਨੂੰ 4 ਲੱਖ 50 ਹਜ਼ਾਰ ਰੁਪਏ ਤੋਂ ਵੱਧ ਮਾਲੀ ਸਹਾਇਤਾ ਦੇ ਚੁੱਕੀ ਹੈ, ਨੇ ...

ਪੂਰੀ ਖ਼ਬਰ »

ਵਰਲਡ ਕੈਂਸਰ ਕੇਅਰ ਵਲੋਂ ਪਿੰਡ ਮਹਿਰੋਂ ਵਿਖੇ ਕੈਂਸਰ ਰੋਕੋ ਜਾਂਚ ਕੈਂਪ

ਮੋਗਾ, 20 ਅਕਤੂਬਰ (ਗੁਰਤੇਜ ਸਿੰਘ)-ਵਰਲਡ ਕੈਂਸਰ ਕੇਅਰ ਚੈਰੀਟੇਬਲ ਟਰੱਸਟ ਵਲੋਂ ਪਿੰਡ ਮਹਿਰੋਂ ਵਿਖੇ ਦੂਸਰਾ ਰੋਕੋ ਕੈਂਸਰ ਜਾਂਚ ਕੈਂਪ ਗਿੱਲ ਪਰਿਵਾਰ ਮਹਿਰੋਂ ਦੇ ਵਿਸ਼ੇਸ਼ ਸਹਿਯੋਗ ਨਾਲ ਪਿੰਡ ਦੇ ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ ਵਿਖੇ ਲਗਾਇਆ ਗਿਆ | ਇਸ ...

ਪੂਰੀ ਖ਼ਬਰ »

ਕ੍ਰਾਂਤੀਕਾਰੀ ਕਿਸਾਨ ਯੂਨੀਅਨ, ਮਜ਼ਦੂਰ ਯੂਨੀਅਨ ਤੇ ਡੀ. ਐਸ. ਓ. ਦੀ ਸਾਂਝੀ ਮੀਟਿੰਗ

ਸਮਾਲਸਰ, 20 ਅਕਤੂਬਰ (ਕਿਰਨਦੀਪ ਸਿੰਘ ਬੰਬੀਹਾ)-ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ, ਕ੍ਰਾਂਤੀਕਾਰੀ ਮਜ਼ਦੂਰ ਯੂਨੀਅਨ ਪੰਜਾਬ ਅਤੇ ਡੈਮੋਕਰੈਟਿਕ ਸਟੂਡੈਂਟ ਆਰਗੇਨਾਈਜ਼ੇਸ਼ਨ ਮੋਗਾ ਵਲੋਂ ਝੋਨੇ ਦੀ ਪਰਾਲੀ ਨੂੰ ਨਿਪਟਾਉਣ ਦੇ ਮੁੱਦੇ ਨੂੰ ਲੈ ਕੇ ਕਸਬਾ ...

ਪੂਰੀ ਖ਼ਬਰ »

ਅਧਿਆਪਕਾਂ ਦੀ ਘਾਟ ਹੋਣ ਨਾਲ ਬੱਚਿਆਂ ਦੇ ਭਵਿੱਖ ਨੂੰ ਖ਼ਤਰਾ-ਬਹਿਰਾਮਕੇ

ਕੋਟ ਈਸੇ ਖਾਂ, 20 ਅਕਤੂਬਰ (ਨਿਰਮਲ ਸਿੰਘ ਕਾਲੜਾ)-ਪੰਜਾਬ ਸਰਕਾਰ ਨੇ ਬੀਤੇ ਦਿਨ ਪੰਜਾਬ ਦੇ ਅਧਿਆਪਕਾਂ ਦੀ ਤਨਖ਼ਾਹ ਬਹੁਤ ਘੱਟ ਕਰ ਦਿੱਤੀ ਹੈ ਜੋ ਕਿ ਅਧਿਆਪਕਾਂ ਨਾਲ ਸਰਾਸਰ ਧੱਕਾ ਹੈ | ਪੰਜਾਬ ਸਰਕਾਰ ਜਾਣ ਬੁਝ ਕੇ ਸਿੱਖਿਆ ਦੇ ਮਿਆਰ ਨੂੰ ਨੀਵਾਂ ਕਰ ਰਿਹਾ ਹੈ ਜਿਸ ਨਾਲ ...

ਪੂਰੀ ਖ਼ਬਰ »

ਢਾਈ ਸਾਲ 'ਚ ਵੀ ਪੂਰਾ ਨਹੀਂ ਹੋ ਸਕਿਆ ਸੜਕ ਬਣਾਉਣ ਦਾ ਕੰਮ

ਨਿਹਾਲ ਸਿੰਘ ਵਾਲਾ, 20 ਅਕਤੂਬਰ (ਪਲਵਿੰਦਰ ਸਿੰਘ ਟਿਵਾਣਾ)-ਹਲਕੇ ਦੇ ਪਿੰਡ ਸੈਦੋਕੇ ਤੋਂ ਸ੍ਰੀ ਤਖ਼ਤੂਪੁਰਾ ਸਾਹਿਬ ਨੂੰ ਜਾਣ ਵਾਲੀ ਸੜਕ ਦਾ ਢਾਈ ਸਾਲ ਬੀਤ ਜਾਣ 'ਤੇ ਵੀ ਕੰਮ ਮੁਕੰਮਲ ਨਾ ਹੋਣ 'ਤੇ ਹਲਕੇ ਦੇ ਲੋਕਾਂ ਅੰਦਰ ਭਾਰੀ ਰੋਸ ਪਾਇਆ ਜਾ ਰਿਹਾ ਹੈ | ਇਸ ਸੜਕ ਦੇ ...

ਪੂਰੀ ਖ਼ਬਰ »

ਦਸਮੇਸ਼ ਪਬਲਿਕ ਸਕੂਲ ਵਿਖੇ ਸਤਿਨਾਮ ਸਰਬ ਕਲਿਆਣ ਟਰੱਸਟ ਵਲੋਂ ਧਾਰਮਿਕ ਪੀ੍ਰਖਿਆ

ਬੱਧਨੀ ਕਲਾਂ, 20 ਅਕਤੂਬਰ (ਸੰਜੀਵ ਕੋਛੜ)-ਦਸਮੇਸ਼ ਪਬਲਿਕ ਸੀਨੀਅਰ ਸੈੈਕੰ. ਸਕੂਲ ਬੱਧਨੀ ਕਲਾਂ ਜੋ ਕਿ ਸਮੇਂ-ਸਮੇਂ 'ਤੇ ਵਿਦਿਆਰਥੀਆਂ ਦੇ ਸਰੀਰਕ, ਮਾਨਸਿਕ ਤੇ ਅਧਿਆਤਮਿਕ ਵਿਕਾਸ ਲਈ ਗਤੀਵਿਧੀਆਂ ਕਰਦੀ ਰਹਿੰਦੀ ਹੈ | ਇਸ ਉਪਰਾਲੇ ਤਹਿਤ ਸਕੂਲ 'ਚ ਸਤਿਨਾਮ ਸਰਬ ਕਲਿਆਣ ...

ਪੂਰੀ ਖ਼ਬਰ »

ਸ੍ਰੀ ਅੰਮਿ੍ਤਸਰ ਵਿਖੇ ਵਾਪਰੇ ਭਿਆਨਕ ਦੁਖਾਂਤ 'ਤੇ ਕਲੱਬ ਵਲੋਂ ਸ਼ੋਕ ਸਭਾ

ਬਾਘਾ ਪੁਰਾਣਾ, 20 ਅਕਤੂਬਰ (ਬਲਰਾਜ ਸਿੰਗਲਾ)-ਸ੍ਰੀ ਅੰਮਿ੍ਤਸਰ ਵਿਖੇ ਦੁਸਹਿਰੇ ਦੇ ਸਮਾਗਮ ਮੌਕੇ ਰੇਲਗੱਡੀ ਹੇਠ ਆਉਣ ਮਾਰੇ ਗਏ ਅਨੇਕਾਂ ਵਿਅਕਤੀਆਂ ਸਦਕਾ ਇਸ ਭਿਆਨਕ ਦੁਖਦਾਈ ਹਾਦਸੇ ਨੂੰ ਲੈ ਕੇ ਸਥਾਨਕ ਸ਼ਿਵਾ ਇੰਨਕਲੇਵ ਵੈੱਲਫੇਅਰ ਕਲੱਬ ਵਲੋਂ ਸ਼ੋਕ ਸਭਾ ਦਾ ...

ਪੂਰੀ ਖ਼ਬਰ »

ਸਮਾਲਸਰ ਸਮਾਜ ਸੇਵਾ ਸੰਮਤੀ ਨੇ ਖ਼ੂਨਦਾਨ ਕੈਂਪ ਲਗਾਇਆ

ਸਮਾਲਸਰ, 20 ਅਕਤੂਬਰ (ਕਿਰਨਦੀਪ ਸਿੰਘ ਬੰਬੀਹਾ)-ਕਸਬਾ ਸਮਾਲਸਰ ਵਿਖੇ ਸਮਾਲਸਰ ਸਮਾਜ ਸੇਵਾ ਸੰਮਤੀ ਵਲੋਂ ਸੰਤ ਬਾਬਾ ਰਾਮ ਸਰੂਪ ਤੇ ਸੰਤ ਬਾਬਾ ਕੌਲ ਦਾਸ ਦੀ ਯਾਦ 'ਚ 18ਵਾਂ ਖ਼ੂਨਦਾਨ ਕੈਂਪ ਲਗਾਇਆ ਗਿਆ | ਜਿਸ ਦਾ ਉਦਘਾਟਨ ਤਹਿਸੀਲਦਾਰ ਗੁਰਮੀਤ ਸਿੰਘ ਸਹੋਤਾ ਵਲੋਂ ਕੀਤਾ ...

ਪੂਰੀ ਖ਼ਬਰ »

ਕਾਨੂੰਨੀ ਸਹਾਇਤਾ ਕੈਂਪ ਲਗਾਇਆ

ਨਿਹਾਲ ਸਿੰਘ ਵਾਲਾ, 20 ਅਕਤੂਬਰ (ਪਲਵਿੰਦਰ ਸਿੰਘ ਟਿਵਾਣਾ)-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਮੋਗਾ ਵਲੋਂ ਪਿੰਡ ਭਾਗੀਕੇ ਵਿਖੇ ਨਿਹਾਲ ਸਿੰਘ ਵਾਲਾ ਰੋਡ 'ਤੇ ਧਰਮਸ਼ਾਲਾ 'ਚ ਇਕ ਮੁਫ਼ਤ ਕਾਨੂੰਨੀ ਸਹਾਇਤਾ ਕੈਂਪ ਲਗਾਇਆ ਗਿਆ | ਜਿਸ 'ਚ ਐਡਵੋਕੇਟ ਮਨਦੀਪ ਕੌਰ ਅਤੇ ...

ਪੂਰੀ ਖ਼ਬਰ »

ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ

ਮੋਗਾ, 20 ਅਕਤੂਬਰ (ਸ਼ਿੰਦਰ ਸਿੰਘ ਭੁਪਾਲ)-ਭਜਨ ਸਿੰਘ ਗਿੱਲ ਦੀ ਪ੍ਰਧਾਨਗੀ ਹੇਠ ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਜ਼ਿਲ੍ਹਾ ਇਕਾਈ ਮੋਗਾ ਦੀ ਮੀਟਿੰਗ ਨਛੱਤਰ ਸਿੰਘ ਧਾਲੀਵਾਲ ਹਾਲ ਮੋਗਾ ਵਿਖੇ ਹੋਈ | ਸੂਬਾ ਸਕੱਤਰ ਲਾਲ ਸਿੰਘ ਢਿੱਲੋਂ ਨੇ ਸੂਬਾ ਕਮੇਟੀ ਦੀ 15 ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX