ਤਾਜਾ ਖ਼ਬਰਾਂ


ਜੰਮੂ-ਕਸ਼ਮੀਰ 'ਚ ਪੰਜਾਬੀ ਨੂੰ ਸਰਕਾਰੀ ਭਾਸ਼ਾ ਵਜੋਂ ਮਾਨਤਾ ਨਾ ਦੇਣ ਸੰਬੰਧੀ ਬਿੱਲ ਰਾਜ ਸਭਾ 'ਚ ਹੋਇਆ ਪਾਸ
. . .  8 minutes ago
ਨਵੀਂ ਦਿੱਲੀ, 23 ਸਤੰਬਰ- ਜੰਮੂ-ਕਸ਼ਮੀਰ 'ਚ ਪੰਜਾਬੀ ਨੂੰ ਸਰਕਾਰੀ ਭਾਸ਼ਾ ਵਜੋਂ ਮਾਨਤਾ ਨਾ ਦੇਣ ਸੰਬੰਧੀ ਬਿੱਲ ਅੱਜ ਰਾਜ ਸਭਾ 'ਚ ਵੀ ਪਾਸ ਹੋ ਗਿਆ। ਜੰਮੂ-ਕਸ਼ਮੀਰ ਸਰਕਾਰੀ ਭਾਸ਼ਾ ਬਿੱਲ 2020 ਸਦਨ 'ਚ...
ਕਿਸਾਨ ਮਾਰੂ ਹਨ ਖੇਤੀ ਸੁਧਾਰ ਬਿੱਲ- ਖਹਿਰਾ
. . .  16 minutes ago
ਜੰਡਿਆਲਾ ਗੁਰੂ, 23 ਸਤੰਬਰ (ਰਣਜੀਤ ਸਿੰਘ ਜੋਸਨ)- ਕੇਂਦਰ ਦੀ ਮੋਦੀ ਸਰਕਾਰ ਵਲੋਂ ਪਾਸ ਕੀਤੇ ਗਏ ਖੇਤੀ ਆਰਡੀਨੈਂਸਾਂ ਦੇ ਵਿਰੋਧ 'ਚ ਅੱਜ ਬਲਰਾਜ ਸਿੰਘ ਤਰਸਿੱਕਾ ਹਲਕਾ ਇੰਚਾਰਜ ਦੀ ਅਗਵਾਈ ਹੇਠ ਅਨਾਜ...
ਕੇਂਦਰੀ ਪੰਜਾਬੀ ਲੇਖਕ ਸਭਾ ਨੇ ਅੰਦੋਲਨਕਾਰੀ ਕਿਸਾਨਾਂ ਦੇ ਨਾਲ ਗ੍ਰਿਫ਼ਤਾਰੀ ਦੇਣ ਦਾ ਕੀਤਾ ਐਲਾਨ
. . .  21 minutes ago
ਜਲੰਧਰ, 23 ਸਤੰਬਰ- ਕੇਂਦਰੀ ਪੰਜਾਬੀ ਲੇਖਕ ਸਭਾ ਨੇ ਅੱਜ ਇਹ ਐਲਾਨ ਕੀਤਾ ਹੈ ਕਿ ਉਸ ਦੇ ਅਹੁਦੇਦਾਰ ਅਤੇ ਮੈਂਬਰ ਅੰਦੋਲਨਕਾਰੀ...
ਰਾਜ ਸਭਾ 'ਚ ਜੰਮੂ-ਕਸ਼ਮੀਰ ਭਾਸ਼ਾ ਬਿੱਲ 'ਤੇ ਹੋ ਰਹੀ ਹੈ ਚਰਚਾ
. . .  30 minutes ago
ਜਦੋਂ ਤੱਕ ਕੇਂਦਰ ਸਰਕਾਰ ਕਿਸਾਨ ਵਿਰੋਧੀ ਬਿੱਲਾਂ ਨੂੰ ਰੱਦ ਨਹੀਂ ਕਰਦੀ, ਸੰਘਰਸ਼ ਜਾਰੀ ਰਹੇਗਾ- ਨਵਜੋਤ ਸਿੰਘ ਸਿੱਧੂ
. . .  19 minutes ago
ਅੰਮ੍ਰਿਤਸਰ, 23 ਸਤੰਬਰ (ਰੇਸ਼ਮ ਸਿੰਘ, ਰਾਜੇਸ਼ ਕੁਮਾਰ ਸਿੱਧੂ)- ਇੱਥੋਂ ਦੇ ਹਲਕਾ ਪੂਰਬੀ ਤੋਂ ਵਿਧਾਇਕ ਅਤੇ ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਵਲੋਂ ਕਿਸਾਨਾਂ ਦੇ ਹੱਕ 'ਚ ਵੱਡਾ ਰੋਸ ਪ੍ਰਦਰਸ਼ਨ ਕੀਤਾ ਗਿਆ, ਜਿਸ...
ਮੁਲਤਾਨੀ ਮਾਮਲਾ : ਪੁਲਿਸ ਅੱਗੇ ਨਹੀਂ ਪੇਸ਼ ਹੋਏ ਸੁਮੇਧ ਸੈਣੀ, ਵਾਪਸ ਗਈ ਸਿੱਟ ਦੀ ਟੀਮ
. . .  54 minutes ago
ਐੱਸ. ਏ. ਐੱਸ. ਨਗਰ, 23 ਸਤੰਬਰ (ਜਸਬੀਰ ਸਿੰਘ ਜੱਸੀ)- 1991 'ਚ ਆਈ. ਏ. ਐੱਸ. ਦੇ ਲੜਕੇ ਬਲਵੰਤ ਸਿੰਘ ਮੁਲਤਾਨੀ ਨੂੰ ਅਗਵਾ ਕਰਨ ਅਤੇ ਉਸ ਦੀ ਲਾਸ਼ ਨੂੰ ਖ਼ੁਰਦ-ਬੁਰਦ ਕਰਨ ਦੇ ਮਾਮਲੇ 'ਚ ਨਾਮਜ਼ਦ...
ਗੁਰੂਹਰਸਹਾਏ ਦੀਆਂ 19 ਵੱਖ-ਵੱਖ ਜਥੇਬੰਦੀਆਂ ਵਲੋਂ ਪੰਜਾਬ ਬੰਦ ਦੀ ਹਿਮਾਇਤ ਦਾ ਐਲਾਨ
. . .  1 minute ago
ਗੁਰੂਹਰਸਹਾਏ, 23 ਸਤੰਬਰ (ਹਰਚਰਨ ਸਿੰਘ ਸੰਧੂ)- ਕੇਂਦਰ ਦੀ ਮੋਦੀ ਸਰਕਾਰ ਵਲੋਂ ਪਾਸ ਕੀਤੇ ਗਏ ਕਿਸਾਨ ਵਿਰੋਧੀ ਬਿੱਲਾਂ ਵਿਰੁੱਧ 25 ਸਤੰਬਰ ਨੂੰ ਕਿਸਾਨ ਜਥੇਬੰਦੀਆਂ ਵਲੋਂ ਪੰਜਾਬ ਬੰਦ ਦੇ ਕੀਤੇ ਗਏ ਐਲਾਨ ਦੀ...
ਖੇਤੀ ਬਿੱਲਾਂ ਦੇ ਵਿਰੋਧ 'ਚ ਵਿਰੋਧੀ ਧਿਰਾਂ ਵਲੋਂ ਸੰਸਦ ਕੰਪਲੈਕਸ 'ਚ ਪ੍ਰਦਰਸ਼ਨ
. . .  about 1 hour ago
ਨਵੀਂ ਦਿੱਲੀ, 23 ਸਤੰਬਰ- ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਖੇਤੀ ਬਿੱਲਾਂ ਦੇ ਵਿਰੋਧ 'ਚ ਅੱਜ ਵੱਖ-ਵੱਖ ਵਿਰੋਧੀ ਧਿਰਾਂ ਵਲੋਂ ਸੰਸਦ ਕੰਪਲੈਕਸ 'ਚ ਸਾਂਝੇ ਤੌਰ 'ਤੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਨ੍ਹਾਂ 'ਚ ਕਾਂਗਰਸ ਨੇਤਾ ਗ਼ੁਲਾਮ...
ਖੇਤੀ ਬਿੱਲਾਂ ਦੇ ਵਿਰੋਧ 'ਚ ਕੀਤੇ ਜਾ ਰਹੇ ਪ੍ਰਦਰਸ਼ਨ 'ਚ ਪਹੁੰਚੇ ਨਵਜੋਤ ਸਿੰਘ ਸਿੱਧੂ
. . .  about 1 hour ago
ਅੰਮ੍ਰਿਤਸਰ, 23 ਸਤੰਬਰ- ਇੱਥੋਂ ਦੇ ਭੰਡਾਰੀ ਪੁਲ 'ਤੇ ਕਿਸਾਨਾਂ ਦੇ ਹੱਕ 'ਚ ਕੀਤੀ ਜਾ ਰਹੇ ਪ੍ਰਦਰਸ਼ਨ 'ਚ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਪਹੁੰਚ...
25 ਦੇ ਪੰਜਾਬ ਬੰਦ ਨੂੰ ਲੈ ਕੇ ਕਿਸਾਨ ਜਥੇਬੰਦੀ ਵਲੋਂ ਪਿੰਡਾਂ ਅਤੇ ਸ਼ਹਿਰਾਂ 'ਚ ਕੀਤਾ ਗਿਆ ਮੋਟਰਸਾਈਕਲ ਮਾਰਚ
. . .  about 1 hour ago
ਤਪਾ ਮੰਡੀ, 23 ਸਤੰਬਰ (ਵਿਜੇ ਸ਼ਰਮਾ, ਪ੍ਰਵੀਨ ਗਰਗ )- ਕੇਂਦਰ ਦੀ ਮੋਦੀ ਸਰਕਾਰ ਵਲੋਂ ਜਾਰੀ ਕੀਤੇ ਖੇਤੀ ਬਿੱਲਾਂ ਦੇ ਵਿਰੋਧ 'ਚ ਕਿਸਾਨ ਜਥੇਬੰਦੀਆਂ ਵਲੋਂ 25 ਸਤੰਬਰ ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ। ਇਸ ਤਹਿਤ ਭਾਰਤੀ ਕਿਸਾਨ ਯੂਨੀਅਨ...
ਇਟਲੀ 'ਚ ਨਗਰ ਨਿਗਮ ਚੋਣਾਂ 'ਚ ਜਿੱਤੇ ਪੰਜਾਬੀ ਉਮੀਦਵਾਰ ਕਮਲਜੀਤ ਸਿੰਘ ਕਮਲ
. . .  about 1 hour ago
ਵੀਨਸ (ਇਟਲੀ), 23 ਸਤੰਬਰ (ਹਰਦੀਪ ਸਿੰਘ ਕੰਗ)- ਇਟਲੀ 'ਚ ਨਗਰ ਨਿਗਮ ਦੀਆਂ ਚੋਣਾਂ 'ਚ ਪੰਜਾਬੀ ਉਮੀਦਵਾਰ ਕਮਲਜੀਤ ਸਿੰਘ ਕਮਲ ਦੀ ਜਿੱਤ ਹੋਈ ਹੈ।ਉਹ ਵਿਚੈਂਸਾ ਜ਼ਿਲ੍ਹੇ ਦੇ ਸ਼ਹਿਰ ਲੋਨੀਗੋ ਦੇ ਨਗਰ ਨਿਗਮ ਦੇ ਸਲਾਹਕਾਰ...
ਸਿੱਧੂ ਦੇ ਧਰਨੇ ਪ੍ਰਦਰਸ਼ਨ ਤੋਂ ਪਹਿਲਾਂ ਜੰਮ ਕੇ ਉੱਡੀਆਂ ਸਮਾਜਿਕ ਦੂਰੀ ਦੇ ਨਿਯਮਾਂ ਦੀਆਂ ਧੱਜੀਆਂ
. . .  about 1 hour ago
ਅੰਮ੍ਰਿਤਸਰ, 23 ਸਤੰਬਰ (ਰਾਜੇਸ਼ ਕੁਮਾਰ ਸੰਧੂ, ਰੇਸ਼ਮ ਸਿੰਘ)- ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਵਲੋਂ ਅੱਜ ਕਿਸਾਨਾਂ ਦੇ ਸਮਰਥਨ 'ਚ ਇੱਥੋਂ ਦੇ ਭੰਡਾਰੀ ਪੁਲ 'ਤੇ ਰੋਸ ਪ੍ਰਦਰਸ਼ਨ ਕੀਤਾ...
ਸੁਸ਼ਾਂਤ ਰਾਜਪੂਤ ਮਾਮਲਾ : ਐੱਨ. ਸੀ. ਬੀ. ਦੇ ਦਫ਼ਤਰ ਪਹੁੰਚੇ ਫ਼ਿਲਮ ਨਿਰਮਾਤਾ ਮਧੂ ਮੰਟੇਨਾ
. . .  about 1 hour ago
ਮੁੰਬਈ, 23 ਸਤੰਬਰ- ਬਾਲੀਵੁੱਡ ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਦੀ ਖ਼ੁਦਕੁਸ਼ੀ ਦੇ ਨਾਲ ਜੁੜੇ ਡਰੱਗ ਮਾਮਲੇ 'ਚ ਪੁੱਛਗਿੱਛ ਲਈ ਅੱਜ ਫ਼ਿਲਮ ਨਿਰਮਾਤਾ ਮਧੂ ਮੰਟੇਨਾ ਨਾਰਕੋਟਿਕਸ ਕੰਟਰੋਲ ਬਿਊਰੋ (ਐੱਨ. ਸੀ. ਬੀ.) ਦੇ ਦਫ਼ਤਰ 'ਚ...
ਕਿਸਾਨਾਂ ਦੇ ਹੱਕ 'ਚ ਸਿੱਧੂ ਵਲੋਂ ਅੰਮ੍ਰਿਤਸਰ ਵਿਖੇ ਕੀਤੇ ਜਾਣ ਵਾਲੇ ਪ੍ਰਦਰਸ਼ਨ 'ਚ ਵੱਡੀ ਗਿਣਤੀ 'ਚ ਪਹੁੰਚੇ ਲੋਕ
. . .  about 1 hour ago
ਅੰਮ੍ਰਿਤਸਰ, 23 ਸਤੰਬਰ (ਰਾਜੇਸ਼ ਕੁਮਾਰ ਸੰਧੂ, ਰੇਸ਼ਮ ਸਿੰਘ)- ਲੰਬੇ ਸਮੇਂ ਤੋਂ ਬਾਅਦ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਮੁੜ ਸਰਗਰਮ ਹੋ ਗਏ ਹਨ। ਅੱਜ ਉਨ੍ਹਾਂ ਵਲੋਂ ਕੇਂਦਰ ਵਲੋਂ ਪਾਸ ਕੀਤੇ ਗਏ ਖੇਤੀ ਬਿੱਲਾਂ...
ਰਾਜ ਸਭਾ 'ਚ ਵਿਦੇਸ਼ੀ ਯੋਗਦਾਨ ਸੋਧ ਬਿੱਲ ਪਾਸ
. . .  about 2 hours ago
ਨਵੀਂ ਦਿੱਲੀ, 23 ਸਤੰਬਰ- ਰਾਜ ਸਭਾ 'ਚ ਅੱਜ ਵਿਦੇਸ਼ੀ ਯੋਗਦਾਨ ਸੋਧ ਬਿੱਲ 2020 ਪਾਸ ਹੋ ਗਿਆ। ਦੱਸਣਯੋਗ ਹੈ ਕਿ ਬੀਤੀ 21 ਸਤੰਬਰ ਨੂੰ ਇਹ ਬਿੱਲ...
ਸਫ਼ਾਈ ਸੇਵਕਾਂ ਨੇ ਸੂਬਾ ਸਰਕਾਰ ਖ਼ਿਲਾਫ਼ ਭੁੱਖ ਹੜਤਾਲ 'ਤੇ ਬੈਠ ਕੇ ਦਿੱਤਾ ਰੋਸ ਧਰਨਾ
. . .  about 3 hours ago
ਤਪਾ ਮੰਡੀ, 23 ਸਤੰਬਰ (ਵਿਜੇ ਸ਼ਰਮਾ)- ਪੰਜਾਬ ਸਫ਼ਾਈ ਸੇਵਕ ਯੂਨੀਅਨ ਅਤੇ ਪੈਨਸ਼ਨਰ ਯੂਨੀਅਨ ਪੰਜਾਬ ਦੇ ਸੱਦੇ 'ਤੇ ਮਿਊਂਸੀਪਲ ਕਰਮਚਾਰੀ ਸਫ਼ਾਈ ਯੂਨੀਅਨ ਅਤੇ ਪੈਨਸ਼ਨਰਾਂ ਵੱਲੋਂ ਨਗਰ ਕੌਂਸਲ ਦੇ ਵਿਹੜੇ 'ਚ ਇਕ...
ਹਾਦਸੇ ਦਾ ਸ਼ਿਕਾਰ ਹੋਈ ਧਰਨੇ ਤੋਂ ਵਾਪਸ ਆ ਰਹੇ ਕਿਸਾਨਾਂ ਦੀ ਬੱਸ, ਇੱਕ ਦੀ ਮੌਤ ਅਤੇ ਕਈ ਜ਼ਖ਼ਮੀ
. . .  1 minute ago
ਬਠਿੰਡਾ, 23 ਸਤੰਬਰ (ਨਾਇਬ ਸਿੰਘ ਸਿੱਧੂ)- ਬਠਿੰਡਾ ਦੇ ਪਿੰਡ ਕੋਟ ਫੱਤਾ ਦੇ ਕੋਲ ਕਿਸਾਨ ਯੂਨੀਅਨ ਦੀ ਇੱਕ ਬੱਸ ਅਤੇ ਟਰੱਕ ਵਿਚਾਲੇ ਟੱਕਰ ਹੋਣ ਕਾਰਨ ਇੱਕ ਕਿਸਾਨ ਦੀ ਮੌਤ ਹੋ ਗਈ, ਜਦਕਿ 11 ਹੋਰ ਜ਼ਖ਼ਮੀ ਹੋ ਗਏ। ਸਾਰੇ ਜ਼ਖ਼ਮੀਆਂ ਨੂੰ...
ਮਲੋਟ ਦੇ ਪਿੰਡ ਬੁਰਜ ਸਿੱਧਵਾਂ 'ਚ ਕਾਲਜ ਕਰਮਚਾਰੀ ਦੀ ਕੋਰੋਨਾ ਕਾਰਨ ਮੌਤ
. . .  about 3 hours ago
ਮਲੋਟ, 23 ਸਤੰਬਰ (ਗੁਰਮੀਤ ਸਿੰਘ ਮੱਕੜ)- ਸ੍ਰੀ ਮੁਕਤਸਰ ਸਾਹਿਬ ਦੇ ਮਲੋਟ ਨੇੜਲੇ ਪਿੰਡ ਬੁਰਜਾਂ ਵਾਸੀ 52 ਸਾਲਾ ਵਿਅਕਤੀ ਦੀ ਕੋਰੋਨਾ ਕਾਰਨ ਮੌਤ ਹੋ ਗਈ। ਉਕਤ ਵਿਅਕਤੀ ਸਰਕਾਰੀ ਕਾਲਜ ਫਤੂਹੀਖੇੜਾ ਵਿਖੇ...
ਕੰਗਣਾ ਰਣੌਤ ਤੇ ਬੀ.ਐਮ.ਸੀ ਮਾਮਲੇ ਦੀ ਹਾਈਕੋਰਟ 'ਚ ਸੁਣਵਾਈ ਅੱਜ
. . .  about 4 hours ago
ਮੁੰਬਈ, 23 ਸਤੰਬਰ - ਫ਼ਿਲਮੀ ਅਦਾਕਾਰਾ ਕੰਗਣਾ ਰਣੌਤ ਤੇ ਬੀ.ਐਮ.ਸੀ ਮਾਮਲੇ ਦੀ ਬੌਂਬੇ ਹਾਈਕੋਰਟ 'ਚ ਸੁਣਵਾਈ...
ਭਾਰਤ 'ਚ ਕੋਰੋਨਾ ਦੇ ਮਾਮਲੇ 56 ਲੱਖ ਤੋਂ ਪਾਰ
. . .  about 4 hours ago
ਵੀਂ ਦਿੱਲੀ, 23 ਸਤੰਬਰ- ਦੇਸ਼ 'ਚ ਕੋਰੋਨਾ ਦੇ ਕੇਸ 56 ਲੱਖ ਦੇ ਅੰਕੜੇ ਨੂੰ ਪਾਰ ਕਰ ਚੁੱਕੇ ਹਨ। ਅੱਜ ਸਵੇਰੇ ਸਿਹਤ ਮੰਤਰਾਲੇ ਵਲੋਂ ਜਾਰੀ ਕੀਤੇ ਅੰਕੜਿਆਂ ਮੁਤਾਬਕ ਦੇਸ਼ ਭਰ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 83347 ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ ਦੇ ਨਾਲ ਹੀ ਕੋਰੋਨਾ ਦੇ ਕੁੱਲ...
ਮੁੰਬਈ 'ਚ ਭਾਰੀ ਮੀਂਹ ਦੇ ਚੱਲਦਿਆਂ ਸਰਕਾਰੀ ਤੇ ਨਿੱਜੀ ਦਫ਼ਤਰਾਂ 'ਚ ਛੁੱਟੀ ਦਾ ਐਲਾਨ
. . .  about 4 hours ago
ਮੁੰਬਈ, 23 ਸਤੰਬਰ - ਮੁੰਬਈ 'ਚ ਭਾਰੀ ਮੀਂਹ ਦੇ ਚੱਲਦਿਆਂ ਕਈ ਇਲਾਕਿਆਂ 'ਚ ਪਾਣੀ ਭਰ ਗਿਆ। ਇਸ ਦੇ ਚੱਲਦਿਆਂ ਪ੍ਰਸ਼ਾਸਨ ਵੱਲੋਂ ਸਾਰੇ ਨਿੱਜੀ ਅਤੇ ਸਰਕਾਰੀ ਦਫ਼ਤਰਾਂ 'ਚ ਛੁੱਟੀ ਦਾ ਐਲਾਨ ਕੀਤਾ...
ਠਾਣੇ ਇਮਾਰਤ ਹਾਦਸੇ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 35
. . .  about 4 hours ago
ਮੁੰਬਈ, 23 ਸਤੰਬਰ - ਮਹਾਰਾਸ਼ਟਰ ਦੇ ਠਾਣੇ 'ਚ ਪੈਂਦੇ ਭਿਵੰਡੀ ਵਿਖੇ ਬੀਤੇ ਦਿਨੀਂ 3 ਮੰਜ਼ਿਲਾਂ ਇਮਾਰਤ ਦੇ ਡਿੱਗਣ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ...
ਦਿੱਲੀ ਯੂਨੀਵਰਸਿਟੀ ਦੀ ਆਨਲਾਈਨ ਓਪਨ ਬੁੱਕ ਪ੍ਰੀਖਿਆ ਨਾਲ ਜੁੜੀ ਪਟੀਸ਼ਨ 'ਤੇ ਸੁਣਵਾਈ ਅੱਜ
. . .  about 5 hours ago
ਨਵੀਂ ਦਿੱਲੀ, 23 ਸਤੰਬਰ - ਦਿੱਲੀ ਯੂਨੀਵਰਸਿਟੀ ਦੀ ਆਨਲਾਈਨ ਓਪਨ ਬੁੱਕ ਪ੍ਰੀਖਿਆ ਨਾਲ ਜੁੜੀ ਪਟੀਸ਼ਨ 'ਤੇ ਹਾਈਕੋਰਟ 'ਚ ਸੁਣਵਾਈ...
ਰਾਜ ਸਭਾ ਦੇ ਉਪ ਚੇਅਰਮੈਨ ਨੇ ਤੋੜਿਆ ਆਪਣਾ ਵਰਤ
. . .  about 5 hours ago
ਨਵੀਂ ਦਿੱਲੀ, 23 ਸਤੰਬਰ - ਰਾਜ ਸਭਾ ਦੇ ਉਪ ਚੇਅਰਮੈਨ ਹਰੀਵੰਸ਼ ਨੇ ਆਪਣਾ ਇੱਕ ਦਿਨ ਦਾ ਵਰਤ ਤੋੜ ਦਿੱਤਾ ਹੈ। ਖੇਤੀ ਸੁਧਾਰ ਬਿੱਲ ਪਾਸ ਹੋਣ ਤੋਂ ਬਾਅਦ ਰਾਜ ਸਭਾ 'ਚ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਵੱਲੋਂ ਉਨ੍ਹਾਂ ਨਾਲ ਕੀਤੇ ਦੁਰਵਿਵਹਾਰ ਦੇ ਰੋਸ ਵਜੋਂ ਉਨ੍ਹਾਂ ਨੇ ਇੱਕ ਦਿਨ ਦਾ...
ਆਈ.ਪੀ.ਐਲ-2020 - ਅੱਜ ਦਾ ਮੁਕਾਬਲਾ ਕੋਲਕਾਤਾ ਤੇ ਮੁੰਬਈ ਵਿਚਕਾਰ
. . .  about 5 hours ago
ਆਬੂ ਧਾਬੀ, 23 ਸਤੰਬਰ - ਆਈ.ਪੀ.ਐਲ 2020 ਦੇ 5ਵੇਂ ਮੈਚ ਵਿਚ ਅੱਜ ਕੋਲਕਾਤਾ ਨਾਈਟ ਰਾਈਡਰਜ਼ ਤੇ ਮੁੰਬਈ ਇੰਡੀਅਨਜ਼ ਦੀਆਂ ਟੀਮਾਂ ਆਹਮੋ ਸਾਹਮਣੇ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 5 ਕੱਤਕ ਸੰਮਤ 550

ਖੰਨਾ / ਸਮਰਾਲਾ



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX