ਤਾਜਾ ਖ਼ਬਰਾਂ


ਚੋਰਾਂ ਸੰਨ੍ਹ ਲਗਾ ਕੇ ਕੋਆਪਰੇਟਿਵ ਬੈਂਕ ਚੋਂ 4 ਲੱਖ 24 ਹਜ਼ਾਰ ਦੀ ਰਕਮ ਉਡਾਈ
. . .  1 day ago
ਭਿੰਡੀ ਸੈਦਾਂ, 12 ਨਵੰਬਰ ( ਪਿ੍ਤਪਾਲ ਸਿੰਘ ਸੂਫ਼ੀ)- ਪੁਲਿਸ ਥਾਣਾ ਭਿੰਡੀ ਸੈਦਾਂ ਅਧੀਨ ਪੈਂਦੇ ਪਿੰਡ ਜਸਰਾਊਰ ਵਿਖੇ ਚੋਰਾਂ ਨੇ ਕੋਆਪੇ੍ਟਿਵ ਬੈਂਕ ਦੀ ਇਮਾਰਤ ਦੀ ਖਿੜਕੀ ਵਾਲੀ ਗਰਿੱਲ ਤੋੜ ਕੇ ਬੈਂਕ ਅੰਦਰੋਂ ਆਰੀ ਦੇ ਬਲੇਡ ਨਾਲ ਲੌਕਰ ...
ਸਾਂਝਾ ਅਧਿਆਪਕ ਮੋਰਚਾ ਵੱਲੋਂ ਆਰ-ਪਾਰ ਦੀ ਲੜਾਈ ਦਾ ਐਲਾਨ
. . .  1 day ago
ਸੰਗਰੂਰ, 12 ਨਵੰਬਰ (ਧੀਰਜ ਪਸ਼ੋਰੀਆ)- ਅਧਿਆਪਕਾਂ ਦੀਆਂ ਤਨਖ਼ਾਹਾਂ 'ਚ ਕਟੌਤੀ ਕਰਨ ਦੇ ਖ਼ਿਲਾਫ਼ ਸੰਘਰਸ਼ ਕਰ ਰਹੇ ਅਧਿਆਪਕਾਂ ਦੀ ਅਗਵਾਈ ਕਰ ਰਹੇ ਸਾਂਝਾ ਅਧਿਆਪਕ ਮੋਰਚਾ ਦੇ ਆਗੂ ਸੁਖਵਿੰਦਰ ਸਿੰਘ ਚਾਹਲ ਨੇ ...
ਸੁਰੱਖਿਆ ਬਲਾਂ ਨਾਲ ਮੁੱਠਭੇੜ 'ਚ ਦੋ ਨਕਸਲੀ ਢੇਰ
. . .  1 day ago
ਰਾਏਪੁਰ, 12 ਨਵੰਬਰ- ਛੱਤੀਸਗੜ੍ਹ ਦੇ ਸੁਕਮਾ 'ਚ ਸੁਰੱਖਿਆ ਬਲਾਂ ਨਾਲ ਹੋਈ ਮੁੱਠਭੇੜ 'ਚ ਦੋ ਨਕਸਲੀਆਂ ਢੇਰ ਹੋਏ ਹਨ। ਸੁਰੱਖਿਆ ਬਲਾਂ ਨੇ ਇਨ੍ਹਾਂ ਨਕਸਲੀਆਂ ਕੋਲੋਂ ਦੋ ਰਾਈਫ਼ਲ ਬਰਾਮਦ ਕੀਤੀਆਂ....
ਮਾਨਸਿਕ ਪਰੇਸ਼ਾਨੀ ਤੇ ਚੱਲਦਿਆਂ ਮਜ਼ਦੂਰ ਵੱਲੋਂ ਕੀਤੀ ਖ਼ੁਦਕੁਸ਼ੀ
. . .  1 day ago
ਸੀਗੋਂ ਮੰਡੀ, 11 ਨਵੰਬਰ (ਲਕਵਿੰਦਰ ਸ਼ਰਮਾ) - ਪਿੰਡ ਨਥੇਹਾ ਦੇ ਇੱਕ ਨੌਜਵਾਨ ਨੇ ਕਰਜ਼ੇ ਦੇ ਬੋਝ ਨੂੰ ਲੈ ਕੇ ਮਾਨਸਿਕ ਪਰੇਸ਼ਾਨੀ ਦੇ ਚੱਲਦਿਆਂ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ ਹੈ । ਮ੍ਰਿਤਕ ਦੇ ਵਾਰਸਾਂ ਨੇ ਦੱਸਿਆ ਕਿ ਬੱਬੂ ਸਿੰਘ ਜੋ ਕਿ ਮਜ਼ਦੂਰੀ ਦਾ ਕੰਮ ਕਰਦਾ ਸੀ, ਨੇ ਘਰ...
ਸਖ਼ਤ ਮਨਾਹੀ ਦੇ ਬਾਵਜੂਦ ਜੀਰੀ ਦੀ ਪਰਾਲ਼ੀ ਨੂੰ ਅੱਗ ਲਗਾਉਣ ਦਾ ਰੁਝਾਨ ਹੋਇਆ ਸ਼ੁਰੂ
. . .  1 day ago
ਦੋਰਾਹਾ, 12 ਨਵੰਬਰ (ਜਸਵੀਰ ਝੱਜ)- ਪਿਛਲੇ ਸਾਲ ਤੋਂ ਪੰਜਾਬ ਸਰਕਾਰ ਫ਼ਸਲਾਂ ਦੀ ਰਹਿੰਦ ਖੂੰਹਦ ਨੂੰ ਖੇਤਾਂ 'ਚ ਨਾ ਫੂਕਣ ਅਤੇ ਇਸ ਆਦੇਸ਼ ਦੀ ਪਾਲਨਾ ਨਾ ਕਰਨ ਵਾਲ਼ਿਆਂ ਖ਼ਿਲਾਫ਼ ਸਖ਼ਤ ਕਾਰਵਾਈ ਦੇ ਆਦੇਸ਼ ਦੇ ਰਹੀ ਹੈ। ਭਾਵੇਂ ਇਸ ਹੁਕਮ ਕਾਰਨ ਫ਼ਸਲਾਂ ਦੀ...
ਬ੍ਰਹਮਪੁਰਾ ਅਤੇ ਹੋਰ ਸੀਨੀਅਰ ਆਗੂਆਂ ਦਾ ਅਕਾਲੀ ਦਲ ਤੋਂ ਬਾਹਰ ਹੋਣਾ ਮੰਦਭਾਗਾ - ਚੰਦੂਮਾਜਰਾ
. . .  1 day ago
ਸ੍ਰੀ ਅਨੰਦਪੁਰ ਸਾਹਿਬ, 12 ਨਵੰਬਰ (ਕਰਨੈਲ ਸਿੰਘ, ਜੇ ਐਸ ਨਿੱਕੂਵਾਲ)- ਸ. ਰਣਜੀਤ ਸਿੰਘ ਬ੍ਰਹਮਪੁਰਾ ਅਤੇ ਹੋਰ ਸੀਨੀਅਰ ਆਗੂਆਂ ਦਾ ਅਕਾਲੀ ਦਲ ਤੋਂ ਬਾਹਰ ਹੋਣਾ ਬਹੁਤ ਹੀ ਮੰਦਭਾਗਾ ਹੈ। ਬ੍ਰਹਮਪੁਰਾ ਦੀਆਂ ਸ਼੍ਰੋਮਣੀ ਅਕਾਲੀ ਦਲ 'ਚ ਵੱਡੀ ਸੇਵਾਵਾਂ ਅਤੇ ਵੱਡਾ...
ਸੁਖਬੀਰ ਬਾਦਲ ਨੂੰ ਸੌਂਪੇ ਗਏ ਸ਼੍ਰੋਮਣੀ ਕਮੇਟੀ ਦੇ ਕੱਲ੍ਹ ਹੋਣ ਵਾਲੇ ਇਜਲਾਸ ਦੇ ਸਾਰੇ ਅਧਿਕਾਰ- ਚੀਮਾ
. . .  1 day ago
ਅੰਮ੍ਰਿਤਸਰ, 12 ਨਵੰਬਰ (ਹਰਮਿੰਦਰ ਸਿੰਘ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਕੱਲ੍ਹ ਹੋਣ ਵਾਲੇ ਇਜਲਾਸ 'ਚ ਪ੍ਰਧਾਨ ਦੀ ਕੀਤੀ ਜਾਣ ਵਾਲੀ ਚੋਣ ਦੇ ਸਾਰੇ ਅਧਿਕਾਰ ਸ਼੍ਰੋਮਣੀ ਅਕਾਲੀ ਦਲ ਨਾਲ ਸੰਬੰਧਿਤ ਮੈਂਬਰਾਂ ਵੱਲੋਂ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ...
ਅਫ਼ਗ਼ਾਨਿਸਤਾਨ : ਆਤਮਘਾਤੀ ਹਮਲੇ 'ਚ 6 ਲੋਕਾਂ ਦੀ ਮੌਤ, 20 ਜ਼ਖਮੀ
. . .  1 day ago
ਕਾਬੁਲ, 12 ਨਵੰਬਰ - ਅਫ਼ਗ਼ਾਨਿਸਤਾਨ ਦੀ ਰਾਜਧਾਨੀ ਕਾਬੁਲ ਵਿਖੇ ਸਿਟੀ ਸੈਂਟਰ 'ਚ ਹੋਏ ਆਤਮਘਾਤੀ ਹਮਲੇ 'ਚ 6 ਲੋਕਾਂ ਦੀ ਮੌਤ ਹੋ ਗਈ ਜਦਕਿ 20 ਲੋਕ ਜ਼ਖਮੀ ਹੋਏ ਹਨ। ਜ਼ਖਮੀ ਹੋਏ ਲੋਕਾਂ ਨੂੰ ਨੇੜੇ ਦੇ ਹਸਪਤਾਲ 'ਚ ਇਲਾਜ ਲਈ ਦਾਖਲ ਕਰਵਾਇਆ ਗਿਆ...
ਛੇਹਰਟਾ ਪੁਲਿਸ ਨੇ ਲੁੱਟਾਂ ਖੋਹਾਂ ਕਰਨ ਵਾਲੇ ਤਿੰਨ ਨੌਜਵਾਨਾ ਨੂੰ ਕੀਤਾ ਕਾਬੂ
. . .  1 day ago
ਛੇਹਰਟਾ, 12 ਨਵੰਬਰ (ਵਡਾਲੀ) -ਪੁਲਿਸ ਕਮਿਸ਼ਨਰ ਵਾਸਤਵਾ ਵੱਲੋਂ ਮਾੜੇ ਅਨਸਰਾਂ ਵਿਰੁੱਧ ਵਿੱਢੀ ਗਈ ਮਹਿਮ ਨੂੰ ਉਸ ਵੇਲੇ ਵੱਡੀ ਸਫਲਤਾ ਮਿਲੀ ਜੱਦੋ ਡੀ.ਸੀ.ਪੀ ਅਮਰੀਕ ਸਿੰਘ ਪਵਾਰ ਦੀ ਰਹਿਨੁਮਾਈ ਹੇਠ, ਡੀ.ਸੀ.ਪੀ ਲਖਬੀਰ ਸਿੰਘ ਦੀਆਂ ਹਦਾਇਤਾਂ ਅਨੁਸਾਰ ....
ਤੇਜ਼ਧਾਰ ਹਥਿਆਰ ਦੀ ਨੋਕ 'ਤੇ ਸਕੂਟਰੀ ਸਮੇਤ ਪੰਜ ਲੱਖ ਦੀ ਲੁੱਟ
. . .  1 day ago
ਬਾਘਾਪੁਰਾਣਾ, 12 ਨਵੰਬਰ (ਬਲਰਾਜ ਸਿੰਗਲਾ)- ਅੱਜ ਸ਼ਾਮ 4 ਵਜੇ ਦੇ ਕਰੀਬ ਇੱਕ ਅਣਪਛਾਤੇ ਨਕਾਬਪੋਸ਼ ਲੁਟੇਰੇ ਵੱਲੋਂ ਤੇਜ਼ਧਾਰ ਹਥਿਆਰ ਦੀ ਨੋਕ 'ਤੇ ਲੁੱਟ ਨੂੰ ਅੰਜਾਮ ਦੇਣ ਦੀ ਖ਼ਬਰ ਹੈ। ਇਸ ਲੁਟੇਰਾ ਹਥਿਆਰ ਦੀ ਨੋਕ 'ਤੇ ਐਕਟਿਵਾ ਸਵਾਰ ਸੇਤੀਆ ਮਨੀਚੇਂਜਰ....
ਵਿਦਿਆਰਥਣ ਵੱਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  1 day ago
ਨਾਭਾ, 12 ਨਵੰਬਰ (ਅਮਨਦੀਪ ਸਿੰਘ ਲਵਲੀ)- ਸ਼ਹਿਰ ਨਾਭਾ ਦੀ ਗੋਬਿੰਦ ਨਗਰ ਕਾਲੋਨੀ ਦਾ ਵਸਨੀਕ ਕੁਲਦੀਪ ਕੌਰ ਪੁੱਤਰੀ ਜੀਤ ਸਿੰਘ ਵੱਲੋਂ ਫਾਹਾ ਲੈ ਕੇ ਜੀਵਨ ਲੀਲਾ ਖ਼ਤਮ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ। ਜਾਣਕਾਰੀ ਮੁਤਾਬਿਕ, 12 ਜਮਾਤ ਦੀ ...
ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਲੁਟੇਰਾ ਗਰੋਹ ਦੇ 2 ਮੈਂਬਰ ਕਾਬੂ
. . .  1 day ago
ਗੜ੍ਹਸ਼ੰਕਰ, 12 ਨਵੰਬਰ (ਧਾਲੀਵਾਲ)- ਜ਼ਿਲ੍ਹਾ ਹੁਸ਼ਿਆਰਪੁਰ ਅਤੇ ਸ਼ਹੀਦ ਭਗਤ ਸਿੰਘ ਨਗਰ ਵਿਚ ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਲੁਟੇਰੇ ਗਰੋਹ ਦੇ ਦੋ 2 ਮੈਂਬਰਾਂ ਨੂੰ ਸੀ.ਆਈ.ਏ. ਸਟਾਫ਼ ਹੁਸ਼ਿਆਰਪੁਰ, ਗੜ੍ਹਸ਼ੰਕਰ ਅਤੇ ਮਾਹਿਲਪੁਰ ਪੁਲਿਸ ਵੱਲੋਂ ਸਾਂਝੇ...
ਸ਼੍ਰੋਮਣੀ ਕਮੇਟੀ ਦੇ ਜਨਰਲ ਇਜਲਾਸ ਦੇ ਸੰਬੰਧ 'ਚ ਬੈਠਕ ਸ਼ੁਰੂ
. . .  1 day ago
ਅੰਮ੍ਰਿਤਸਰ, 12 ਨਵੰਬਰ (ਹਰਮਿੰਦਰ ਸਿੰਘ)- ਭਲਕੇ ਹੋਣ ਵਾਲੇ ਸ਼੍ਰੋਮਣੀ ਕਮੇਟੀ ਦੇ ਜਨਰਲ ਇਜਲਾਸ ਦੇ ਸੰਬੰਧ 'ਚ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਵੱਲੋਂ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਨਾਲ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਬੈਠਕ ਸ਼ੁਰੂ ਕਰ ਦਿੱਤੀ...
ਕੋਟਕਪੂਰਾ ਅਤੇ ਬਹਿਬਲ ਕਲਾਂ ਕਾਂਡ : ਮੈਂ ਤਾਂ ਕਦੇ ਰਾਮ ਰਹੀਮ ਨੂੰ ਮਿਲਿਆ ਹੀ ਨਹੀਂ- ਅਕਸ਼ੈ ਕੁਮਾਰ
. . .  1 day ago
ਚੰਡੀਗੜ੍ਹ, 12 ਨਵੰਬਰ-ਪੰਜਾਬ ਵਿਚਲੀ ਮੌਜੂਦਾ ਕਾਂਗਰਸ ਸਰਕਾਰ ਵੱਲੋਂ ਕੋਟਕਪੂਰਾ ਅਤੇ ਬਹਿਬਲ ਕਲਾਂ ਵਿਖੇ ਹੋਈਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀਆਂ ਦੀਆਂ ਘਟਨਾਵਾਂ ਦੀ ਜਾਂਚ ਲਈ ਵਧੀਕ ਡੀ.ਜੀ.ਪੀ. ਪ੍ਰਬੋਧ ਕੁਮਾਰ ਦੀ ਅਗਵਾਈ ਹੇਠ ਬਣਾਈ ਗਈ ਵਿਸ਼ੇਸ਼ ....
ਛੱਤੀਸਗੜ੍ਹ : ਪਹਿਲੇ ਪੜਾਅ ਤਹਿਤ 3 ਵਜੇ ਤੱਕ ਹੋਈ 47.18% ਵੋਟਿੰਗ
. . .  1 day ago
ਕੈਪਟਨ ਨੇ ਜੀ.ਜੀ.ਐਮ. ਸਕੂਲ 'ਚ ਸੋਲਰ ਪਾਵਰ ਪੁਆਇੰਟ ਦਾ ਕੀਤਾ ਉਦਘਾਟਨ
. . .  1 day ago
ਕੀ ਭਾਜਪਾ ਵਾਲੇ ਮੈਨੂੰ ਵੀ ਇੱਕ ਗਊ ਦੇਣਗੇ ? ਅਸਾਦੁਦੀਨ ਓਵੈਸੀ
. . .  1 day ago
ਸਾਬਕਾ ਵਿਧਾਇਕ ਵੱਲੋਂ ਕੀਤੀ ਧੱਕੇਸ਼ਾਹੀ ਦੇ ਵਿਰੋਧ 'ਚ ਧਰਨੇ 'ਤੇ ਬੈਠੇ ਵਿਧਾਇਕ ਅੰਗਦ ਸਿੰਘ
. . .  1 day ago
ਅਫ਼ਗ਼ਾਨਿਸਤਾਨ : ਕਾਬੁਲ ਦੇ ਸਿਟੀ ਸੈਂਟਰ 'ਚ ਧਮਾਕਾ, ਕਈਆਂ ਦੇ ਮਾਰੇ ਜਾਣ ਦਾ ਖ਼ਦਸ਼ਾ
. . .  1 day ago
ਮਕਸੂਦਾਂ ਬੰਬ ਧਮਾਕਾ ਮਾਮਲਾ : ਫੜੇ ਗਏ 2 ਕਸ਼ਮੀਰੀ ਵਿਦਿਆਰਥੀ ਮੁੜ ਤੋਂ 2 ਦਿਨ ਦੇ ਰਿਮਾਂਡ 'ਤੇ
. . .  1 day ago
ਸਬਰੀਮਾਲਾ ਮੰਦਰ ਮਾਮਲਾ: ਕੇਰਲ ਸਰਕਾਰ ਨੇ ਹਾਈ ਕੋਰਟ 'ਚ ਦਾਖਲ ਕਰਵਾਇਆ ਹਲਫ਼ਨਾਮਾ
. . .  1 day ago
ਬੁੱਧਵਾਰ ਨੂੰ ਹੋਵੇਗੀ ਰਾਫੇਲ ਮਾਮਲੇ ਦੀ ਅਗਲੀ ਸੁਣਵਾਈ
. . .  1 day ago
ਭਿਆਨਕ ਸੜਕ ਹਾਦਸੇ 'ਚ 3 ਵਿਅਕਤੀਆਂ ਦੀ ਮੌਤ, ਇੱਕ ਜ਼ਖਮੀ
. . .  1 day ago
5 ਕਰੋੜ ਦੀ ਹੈਰੋਇਨ ਸਮੇਤ ਇੱਕ ਵਿਅਕਤੀ ਕਾਬੂ
. . .  1 day ago
ਫ਼ਿਲਮ ਜ਼ੀਰੋ ਖ਼ਿਲਾਫ਼ ਬੌਂਬੇ ਹਾਈਕੋਰਟ 'ਚ ਪਟੀਸ਼ਨ ਦਾਇਰ
. . .  1 day ago
ਦਿੱਲੀ: ਰਾਇਲ ਪਲਾਜ਼ਾ ਹੋਟਲ 'ਚ ਲੱਗੀ ਅੱਗ
. . .  1 day ago
ਪਾਈਲਟ ਅਰਵਿੰਦ ਕਥਪਲੀਆ ਦਾ ਲਾਈਸੈਂਸ ਤਿੰਨ ਸਾਲਾਂ ਲਈ ਮੁਅੱਤਲ
. . .  1 day ago
ਅੱਤਵਾਦ ਨੂੰ ਉਜਾਗਰ ਕਰਨ ਵਾਲੀਆਂ ਬਾਹਰੀ ਤਾਕਤਾਂ ਵਿਰੁੱਧ ਸਰਕਾਰ ਕਰ ਰਹੀ ਹੈ ਕਾਰਵਾਈ- ਰਾਵਤ
. . .  1 day ago
ਛੱਤੀਸਗੜ੍ਹ : ਮੁੱਠਭੇੜ 'ਚ 2 ਜਵਾਨ ਜ਼ਖਮੀ
. . .  1 day ago
ਛੱਤੀਸਗੜ੍ਹ : ਪਹਿਲੇ ਪੜਾਅ ਤਹਿਤ 1 ਵਜੇ ਤੱਕ ਹੋਈ 25.15% ਵੋਟਿੰਗ
. . .  1 day ago
ਮੁਜ਼ੱਫਰਪੁਰ ਮਾਮਲਾ : ਸਾਬਕਾ ਮੰਤਰੀ ਮੰਜੂ ਵਰਮਾ ਦੀ ਗ੍ਰਿਫ਼ਤਾਰੀ ਨਾ ਹੋਣ 'ਤੇ ਸੁਪਰੀਮ ਕੋਰਟ ਨਾਰਾਜ਼
. . .  1 day ago
ਦਿਨ-ਦਿਹਾੜੇ ਗੋਲੀ ਚਲਾ ਕੇ ਵਿਅਕਤੀ ਤੋਂ ਲੁੱਟੇ ਪੰਜ ਲੱਖ
. . .  1 day ago
ਨੋਟਬੰਦੀ ਦੇ ਕਾਰਨ ਹੀ ਫੜੀਆਂ ਗਈਆਂ ਗਾਂਧੀ ਪਰਿਵਾਰ ਦੀਆਂ ਫ਼ਰਜ਼ੀ ਕੰਪਨੀਆਂ- ਮੋਦੀ
. . .  1 day ago
ਛੱਤੀਸਗੜ੍ਹ : ਸੁਰੱਖਿਆ ਬਲਾਂ ਅਤੇ ਨਕਸਲੀਆਂ ਵਿਚਕਾਰ ਮੁੱਠਭੇੜ
. . .  1 day ago
ਵਿਰੋਧੀ ਧਿਰ ਨਹੀ ਜਾਣਦਾ ਭਾਜਪਾ ਦਾ ਮੁਕਾਬਲਾ ਕਿਵੇਂ ਕਰਨਾ ਹੈ - ਪ੍ਰਧਾਨ ਮੰਤਰੀ
. . .  1 day ago
ਕੈਪਟਨ ਨੇ 100 ਬਿਸਤਰਿਆਂ ਵਾਲੇ ਕੈਂਸਰ ਹਸਪਤਾਲ ਦਾ ਕੀਤਾ ਉਦਘਾਟਨ
. . .  1 day ago
ਛੱਤੀਸਗੜ੍ਹ : ਸੂਚੀ 'ਚ ਨਾਂਅ ਸ਼ਾਮਲ ਨਾ ਹੋਣ ਕਾਰਨ ਵੋਟਰਾਂ ਵੱਲੋਂ ਪੋਲਿੰਗ ਬੂਥ ਦੇ ਬਾਹਰ ਪ੍ਰਦਰਸ਼ਨ
. . .  1 day ago
ਸੀ.ਬੀ.ਆਈ ਵਿਵਾਦ : ਸੁਪਰੀਮ ਕੋਰਟ 'ਚ ਅਗਲੀ ਸੁਣਵਾਈ ਸ਼ੁੱਕਰਵਾਰ ਨੂੰ
. . .  1 day ago
ਕੈਂਸਰ ਹਸਪਤਾਲ ਦੇ ਉਦਘਾਟਨ ਲਈ ਕੈਪਟਨ ਪਹੁੰਚੇ ਸੰਗਰੂਰ
. . .  1 day ago
ਛੱਤੀਸਗੜ੍ਹ : ਪਹਿਲੇ ਪੜਾਅ ਤਹਿਤ ਹੁਣ ਤੱਕ ਹੋਈ 16.24% ਵੋਟਿੰਗ
. . .  1 day ago
ਸੂਬੇ ਦੇ ਵਿੱਤੀ ਸੰਕਟ ਲਈ ਮੌਜੂਦਾ ਸਰਕਾਰ ਦੀਆਂ ਨੀਤੀਆਂ ਜ਼ਿੰਮੇਵਾਰ - ਪਰਮਿੰਦਰ ਢੀਂਡਸਾ
. . .  1 day ago
ਅਯੁੱਧਿਆ ਮਾਮਲੇ 'ਚ ਸੁਪਰੀਮ ਕੋਰਟ ਦਾ ਜਲਦ ਸੁਣਵਾਈ ਤੋਂ ਇਨਕਾਰ
. . .  1 day ago
ਕੱਲ੍ਹ ਹੋਵੇਗਾ ਅਨੰਤ ਕੁਮਾਰ ਦਾ ਅੰਤਿਮ ਸਸਕਾਰ
. . .  1 day ago
ਛੱਤੀਸਗੜ੍ਹ : ਪਹਿਲੇ ਪੜਾਅ ਤਹਿਤ 10 ਵਜੇ ਤੱਕ ਹੋਈ 10.7% ਵੋਟਿੰਗ
. . .  1 day ago
ਨਿਤੀਸ਼ ਕੁਮਾਰ ਵਿਧਾਇਕਾਂ ਨੂੰ ਤੋੜਨ ਦੀ ਕੋਸ਼ਿਸ਼ ਕਰ ਰਹੇ ਹਨ - ਉਪੇਂਦਰ ਕੁਸ਼ਵਾਹਾ
. . .  1 day ago
ਮੁੱਖ ਮੰਤਰੀ ਅੱਜ ਸੰਗਰੂਰ 'ਚ ਕਰਨਗੇ 100 ਬਿਸਤਰਿਆਂ ਵਾਲੇ ਕੈਂਸਰ ਹਸਪਤਾਲ ਦਾ ਉਦਘਾਟਨ
. . .  1 day ago
ਕੇਂਦਰੀ ਮੰਤਰੀ ਉਪੇਂਦਰ ਕੁਸ਼ਵਾਹਾ ਨੇ ਸ਼ਰਦ ਯਾਦਵ ਨਾਲ ਕੀਤੀ ਮੁਲਾਕਾਤ
. . .  1 day ago
ਪ੍ਰਧਾਨ ਮੰਤਰੀ ਅੱਜ ਵਾਰਾਨਸੀ 'ਚ ਕਰਨਗੇ ਕਈ ਵਿਕਾਸ ਕਾਰਜਾਂ ਦਾ ਉਦਘਾਟਨ
. . .  1 day ago
ਸੀ.ਬੀ.ਆਈ ਮਾਮਲੇ 'ਚ ਸੁਪਰੀਮ ਕੋਰਟ ਅੱਜ ਕਰੇਗਾ ਸੁਣਵਾਈ
. . .  1 day ago
ਐਮ.ਜੇ ਅਕਬਰ ਮੀ ਟੂ ਮਾਮਲੇ ਮਾਮਲੇ 'ਚ ਸੁਣਵਾਈ ਅੱਜ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 5 ਕੱਤਕ ਸੰਮਤ 550
ਿਵਚਾਰ ਪ੍ਰਵਾਹ: ਲਾਪਰਵਾਹੀ ਅਕਸਰ ਅਗਿਆਨਤਾ ਤੋਂ ਵੀ ਜ਼ਿਆਦਾ ਨੁਕਸਾਨ ਪਹੁੰਚਾਉਂਦੀ ਹੈ। -ਫਰੈਂਕਲਿਨ

ਬਰਨਾਲਾ

ਪਰਾਲੀ ਸਾੜਨਾ ਸਾਡਾ ਸ਼ੌਕ ਨਹੀਂ ਮਜਬੂਰੀ ਹੈ-ਕਿਸਾਨ ਆਗੂ

ਮਹਿਲ ਕਲਾਂ, 20 ਅਕਤੂਬਰ (ਅਵਤਾਰ ਸਿੰਘ ਅਣਖੀ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਵਿਸ਼ੇਸ਼ ਇਕੱਤਰਤਾ ਬਲਾਕ ਪ੍ਰਧਾਨ ਗੁਰਧਿਆਨ ਸਿੰਘ ਸਹਿਜੜਾ ਦੀ ਅਗਵਾਈ ਹੇਠ ਗੁਰਦੁਆਰਾ ਪਾਤਸ਼ਾਹੀ ਛੇਵੀਂ ਮਹਿਲ ਕਲਾਂ ਵਿਖੇ ਹੋਈ | ਇਸ ਮੌਕੇ ਪਾਸ ਕੀਤੇ ਸ਼ੋਕ ਮਤੇ ਰਾਹੀਂ ਜਥੇਬੰਦੀ ਦੇ ਜੁਝਾਰੂ ਵਰਕਰ ਸਾਥੀ ਦਰਸ਼ਨ ਸਿੰਘ ਦੀ ਮੌਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ, ਸ੍ਰੀ ਅੰਮਿ੍ਤਸਰ ਸਾਹਿਬ ਵਿਖੇ ਰੇਲ ਹਾਦਸੇ ਵਿਚ ਮੌਤ ਦੇ ਮੂੰਹ ਵਿਚ ਚਲੇ ਗਏ ਲੋਕਾਂ ਦੀ ਦੁਖਦਾਈ ਮੌਤ 'ਤੇ ਦੋ ਮਿੰਟ ਦਾ ਮੌਨ ਧਾਰ ਕੇ ਸ਼ਰਧਾਂਜਲੀ ਅਰਪਿਤ ਕੀਤੀ ਗਈ | ਇਸ ਮੌਕੇ ਬੋਲਦਿਆਂ ਪ੍ਰਧਾਨ ਗੁਰਧਿਆਨ ਸਿੰਘ ਸਹਿਜੜਾ, ਬਲਵੰਤ ਸਿੰਘ ਛੀਨੀਵਾਲ ਨੇ ਕਿਹਾ ਕਿ ਸੂਬਾ ਸਰਕਾਰ ਪਰਾਲੀ ਲਈ ਘੱਟੋ-ਘੱਟ 200 ਰੁਪਏ ਪ੍ਰਤੀ ਕੁਇੰਟਲ ਦਾ ਬੋਨਸ ਲਾਗੂ ਕਰਨ ਤਾਂ ਕਿਸਾਨ ਪਰਾਲੀ ਨੂੰ ਅੱਗ ਨਹੀਂ ਲਗਾਉਣਗੇ | ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵਲੋਂ ਪਰਾਲੀ ਦੇ ਮਸਲੇ ਪ੍ਰਤੀ ਕੋਈ ਸੁਹਿਰਦਤਾ ਨਹੀਂ ਦਿਖਾਈ ਜਾ ਰਹੀ ਸਗੋਂ ਪਹਿਲਾਂ ਹੀ ਆਰਥਿਕ ਤੌਰ 'ਤੇ ਝੰਬੇ ਹੋਏ ਕਿਸਾਨਾਂ 'ਤੇ ਹੋਰ ਵਾਧੂ ਬੋਝ ਪਾ ਕੇ ਹੋਰ ਮਾਨਸਿਕ ਤੌਰ 'ਤੇ ਜ਼ਲੀਲ ਕੀਤਾ ਜਾ ਰਿਹਾ ਹੈ | ਕਿਸਾਨ ਆਗੂਆਂ ਨੇ ਕਿਹਾ ਕਿ ਪਰਾਲੀ ਨੂੰ ਸਾੜਨਾ ਉਨ੍ਹਾਂ ਦਾ ਕੋਈ ਸ਼ੌਕ ਨਹੀਂ ਸਗੋਂ ਮਜਬੂਰੀ ਹੈ | ਉਨ੍ਹਾਂ ਕਿਹਾ ਕਿ ਜੇਕਰ ਸੂਬਾ ਸਰਕਾਰ ਵਲੋਂ ਪਰਾਲੀ ਦੇ ਮਸਲੇ ਦਾ ਕੋਈ ਠੋਸ ਹੱਲ ਨਾ ਕੀਤਾ ਗਿਆ ਤੇ ਪਰਾਲੀ ਸਾੜਨ ਵਾਲੇ ਕਿਸਾਨਾਂ ਉੱਪਰ ਪਰਚੇ ਦਰਜ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਜਥੇਬੰਦੀ ਇਸ ਦਾ ਡਟਵਾਂ ਵਿਰੋਧ ਕਰਦਿਆਂ ਜ਼ਿਲ੍ਹੇ ਸਾਰੇ ਸਰਕਾਰੀ ਦਫ਼ਤਰਾਂ ਅੱਗੇ ਪਰਾਲੀ ਦੇ ਢੇਰ ਲਾ ਕੇ ਰੋਸ ਪ੍ਰਦਰਸ਼ਨ ਕਰੇਗੀ | ਕਿਸਾਨ ਆਗੂ ਰਣਜੀਤ ਸਿੰਘ ਮਿੱਠੂ, ਦਰਸ਼ਨ ਸਿੰਘ ਭੋਲਾ, ਤਹਿਸੀਲ ਸਕੱਤਰ ਡਾ: ਜਰਨੈਲ ਸਿੰਘ ਸਹੌਰ ਨੇ ਕਿਹਾ ਕਿ ਖੇਤੀ ਲਾਗਤ ਕੀਮਤਾਂ ਵਿਚ ਪਿਛਲੇ ਸਮੇਂ ਦੌਰਾਨ ਭਾਰੀ ਵਾਧਾ ਹੋਇਆ ਹੈ, ਜਿਸ 'ਤੇ ਸਰਕਾਰ ਨੂੰ ਕਿਸਾਨਾਂ ਨੂੰ ਰਾਹਤ ਦਿੰਦਿਆਂ ਸਵਾਮੀ ਨਾਥਨ ਕਮਿਸ਼ਨ ਦੀ ਰਿਪੋਰਟ ਅਨੁਸਾਰ ਫ਼ਸਲਾਂ ਦੇ ਭਾਅ ਅਤੇ ਝੋਨੇ ਦੀ ਕੀਮਤ 2700 ਰੁਪਏ ਪ੍ਰਤੀ ਕੁਇੰਟਲ ਦਿੱਤੀ ਜਾਣੀ ਚਾਹੀਦੀ ਹੈ | ਕਿਸਾਨ ਆਗੂ ਹਰਪ੍ਰੀਤ ਸਿੰਘ, ਜਗਨਦੀਪ ਸਿੰਘ ਸਹਿਜੜਾ, ਜਰਨੈਲ ਸਿੰਘ ਕਲਾਲਾ ਨੇ ਮੰਗ ਕੀਤੀ ਕਿ ਝੋਨੇ ਦੀ ਖ਼ਰੀਦ ਸਮੇਂ 22 ਫ਼ੀਸਦੀ ਨਮੀ ਵਾਲਾ ਝੋਨਾ ਖ਼ਰੀਦ ਕੀਤਾ ਜਾਵੇ ਤਾਂ ਜੋ ਕਿਸਾਨਾਂ ਨੂੰ ਮੰਡੀਆਂ ਵਿਚ ਆਉਂਦੀ ਪ੍ਰੇਸ਼ਾਨੀ ਤੋਂ ਬਚਾਇਆ ਜਾ ਸਕੇ | ਉਨ੍ਹਾਂ ਕਿਹਾ ਕਿ ਹਰਿਆਣਾ ਤੋਂ ਘੱਟ ਭਾਅ 'ਤੇ ਝੋਨਾ ਖ਼ਰੀਦ ਕੇ ਸ਼ੈਲਰਾਂ ਵਿਚ ਜਮਾਂ ਕਰਨ ਵਾਲੇ ਸ਼ੈਲਰ ਮਾਲਕਾਂ ਿਖ਼ਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ | ਇਸ ਮੌਕੇ ਪਾਸ ਕੀਤੇ ਮਤੇ ਰਾਹੀਂ ਜਥੇਬੰਦੀ ਵਲੋਂ ਪਰਲਜ਼ ਕੰਪਨੀ ਦੇ ਪੀੜਤਾਂ ਨੂੰ ਸਹਿਯੋਗ ਦਾ ਐਲਾਨ ਕਰਦਿਆਂ ਇਸ ਦੀ ਬਕਾਇਆ ਰਾਸ਼ੀ ਦਿਵਾਉਣ ਲਈ ਸੂਬਾ ਸਰਕਾਰ ਤੋਂ ਵਿਸ਼ੇਸ਼ ਧਿਆਨ ਦੀ ਮੰਗ ਕੀਤੀ | ਇਸ ਮੌਕੇ ਗੁਰਜੰਟ ਸਿੰਘ ਵਜੀਦਕੇ, ਦਰਬਾਰਾ ਸਿੰਘ ਸਹੌਰ, ਸੋਨੀ ਕਲਾਲ ਮਾਜਰਾ, ਸਤਨਾਮ ਸਿੰਘ ਧਨੇਰ, ਬਿੱਟੂ ਗਾਗੇਵਾਲ, ਪਾਲ ਸਿੰਘ ਛੀਨੀਵਾਲ, ਦਲਬੀਰ ਸਿੰਘ ਚੰਨਣਵਾਲ, ਰਾਮ ਸਿੰਘ, ਸਰਬਜੀਤ ਸਿੰਘ ਗੰਗੋਹਰ, ਸੁਖਵਿੰਦਰ ਸਿੰਘ, ਰੂਪ ਸਿੰਘ ਧਾਲੀਵਾਲ, ਜੀਤ ਸਿੰਘ, ਗੁਰਦੇਵ ਸਿੰਘ, ਜੱਸਾ ਸਿੰਘ, ਜੁਗਿੰਦਰ ਸਿੰਘ ਸਹਿਜੜਾ ਆਦਿ ਹਾਜ਼ਰ ਸਨ |

ਥਾਣਾ ਰੂੜੇਕੇ ਕਲਾਂ ਦੇ ਗੇਟ 'ਤੇ ਰੋਸ ਦਾ ਪ੍ਰਗਟਾਵਾ

ਰੂੜੇਕੇ ਕਲਾਂ, 20 ਅਕਤੂਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਪੁਲਿਸ ਥਾਣਾ ਰੂੜੇਕੇ ਕਲਾਂ ਵਿਖੇ ਮਿਤੀ 01 ਸਤੰਬਰ 2018 ਨੂੰ ਸਮਾਨ ਚੋਰੀ ਕਰਨ, ਨਾਜਾਇਜ਼ ਕਬਜਾ ਕਰਨ, ਨੁਕਸਾਨ ਪਹੁੰਚਾਉਣ ਦੇ ਦੋਸ਼ਾਂ ਤਹਿਤ ਦਰਜ ਮਾਮਲੇ ਦੀ ਦੋਸ਼ੀ ਧਿਰ ਵਲੋਂ ਭਾਕਿਯੂ ਉਗਰਾਹਾਂ ਦੇ ਬਲਾਕ ...

ਪੂਰੀ ਖ਼ਬਰ »

ਗਾਗੇਵਾਲ ਪਿੰਡ ਦੇ ਕਿਸਾਨਾਂ ਵਲੋਂ ਪਰਾਲੀ ਸਾੜਨ ਦਾ ਐਲਾਨ

ਟੱਲੇਵਾਲ, 20 ਅਕਤੂਬਰ (ਸੋਨੀ ਚੀਮਾ)-ਪਿੰਡ ਗਾਗੇਵਾਲ ਦੇ ਗੁਰਦੁਆਰਾ ਪਾਤਸ਼ਾਹੀ ਛੇਵੀਂ ਵਿਖੇ ਪਿੰਡ ਦੇ ਕਿਸਾਨਾਂ ਵਲੋਂ ਪਰਾਲੀ ਦੇ ਮੱੁਦੇ 'ਤੇ ਮੀਟਿੰਗ ਕੀਤੀ ਗਈ | ਇਸ ਮੌਕੇ ਸਬੰਧੋਨ ਕਰਦਿਆਂ ਬਲਦੇਵ ਸਿੰਘ ਗਾਗੇਵਾਲ, ਹਰਜੀਤ ਸਿੰਘ ਬਿੱਟੂ ਜ਼ਿਲ੍ਹਾ ਜਨਰਲ ਸਕੱਤਰ ...

ਪੂਰੀ ਖ਼ਬਰ »

ਕਿਸਾਨਾਂ ਵਲੋਂ ਝੋਨੇ ਦੀ ਖਰੀਦ ਘੱਟ ਖਰੀਦ ਨੂੰ ਲੈ ਕੇ ਰੈਲੀ

ਲਹਿਰਾਗਾਗਾ, 20 ਅਕਤੂਬਰ (ਗੋਇਲ, ਗਰਗ)-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਬਲਾਕ ਲਹਿਰਾਗਾਗਾ ਵੱਲੋਂ ਬਲਾਕ ਪ੍ਰਧਾਨ ਧਰਮਿੰਦਰ ਸਿੰਘ ਪਿਸ਼ੌਰ ਦੀ ਅਗਵਾਈ ਅਧੀਨ ਪਿੰਡ ਭਾਈ ਕੀ ਪਿਸ਼ੌਰ ਅਤੇ ਘੋੜੇਨਬ ਪਿੰਡਾਂ ਵਿੱਚ ਜਾ ਕੇ ਝੋਨੇ ਦੀ ਖ਼ਰੀਦ ਦਾ ਜਾਇਜ਼ਾ ਲਿਆ ਅਤੇ ...

ਪੂਰੀ ਖ਼ਬਰ »

ਖ਼ੁਸ਼ਦੀਪ ਗਰਗ ਭਾਜਪਾ ਮੰਡਲ ਦੇ ਪ੍ਰਧਾਨ ਬਣੇ

ਤਪਾ ਮੰਡੀ, 20 ਅਕਤੂਬਰ (ਵਿਜੇ ਸ਼ਰਮਾ)-ਭਾਜਪਾ ਮੰਡਲ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਯਾਦਵਿੰਦਰ ਸ਼ੰਟੀ ਦੀ ਅਗਵਾਈ ਹੇਠ ਸ੍ਰੀ ਗੀਤਾ ਭਵਨ ਵਿਖੇ ਹੋਈ ਜਿਸ 'ਚ ਨਵੇਂ ਮੰਡਲ ਪ੍ਰਧਾਨ ਦੀ ਚੋਣ ਸਰਬਸੰਮਤੀ ਨਾਲ ਕੀਤੀ ਗਈ | ਜਿਸ ਵਿਚ ਪਹਿਲਾ ਮੰਡਲ ਪ੍ਰਧਾਨ ਰਾਕੇਸ਼ ਗੋਇਲ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਕਾਲਜ ਸੰਘੇੜਾ ਵਲੋਂ ਵਾਤਾਵਰਨ ਚੇਤਨਾ ਰੈਲੀ ਕੱਢੀ

ਬਰਨਾਲਾ, 20 ਅਕਤੂਬਰ (ਅਸ਼ੋਕ ਭਾਰਤੀ)-ਗੁਰੂ ਗੋਬਿੰਦ ਸਿੰਘ ਕਾਲਜ ਸੰਘੇੜਾ ਦੇ ਐਨ.ਐਸ.ਐਸ. ਵਿਭਾਗ ਵਲੋਂ ਵਾਤਾਵਰਨ ਚੇਤਨਾ ਰੈਲੀ ਕੱਢੀ ਗਈ ਜਿਸ ਨੂੰ ਕਾਲਜ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭੋਲਾ ਸਿੰਘ ਵਿਰਕ ਤੇ ਸੁਪਰਡੈਂਟ ਸੁਖਵਿੰਦਰ ਸਿੰਘ ਧਾਲੀਵਾਲ ਨੇ ਝੰਡੀ ਦੇ ...

ਪੂਰੀ ਖ਼ਬਰ »

ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਦੀ ਅਗਵਾਈ ਵਿਚ ਪਰਾਲੀ ਦੇ ਮੱੁਦੇ 'ਤੇ ਮੀਟਿੰਗ

ਟੱਲੇਵਾਲ, 20 ਅਕਤੂਬਰ (ਸੋਨੀ ਚੀਮਾ)-ਪਿੰਡ ਗਹਿਲ ਵਿਖੇ ਗੁਰਦੁਆਰਾ ਪਾਤਸ਼ਾਹੀ ਛੇਵੀਂ ਵਿਖੇ ਪਰਾਲੀ ਸਾੜਨ ਦੇ ਮੱੁਦੇ 'ਤੇ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਦੀ ਅਗਵਾਈ ਵਿਚ ਪਿੰਡ ਦੇ ਕਿਸਾਨਾਂ ਦੀ ਭਰਵੀਂ ਮੀਟਿੰਗ ਹੋਈ ਜਿਸ ਵਿਚ ਪਰਾਲੀ ਸਾੜਨ ਦੇ ਮੁੱਦੇ ਮਤਾ ਪਾ ਕੇ ...

ਪੂਰੀ ਖ਼ਬਰ »

ਗ੍ਰਾਮ ਪੰਚਾਇਤਾਂ ਭੰਗ ਹੋਣ ਕਾਰਨ ਪਿੰਡਾਂ ਦੇ ਵਿਕਾਸ ਕਾਰਜ ਤੇ ਜ਼ਰੂਰੀ ਕੰਮ ਠੱਪ

ਰੂੜੇਕੇ ਕਲਾਂ, 20 ਅਕਤੂਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਪਿਛਲੇ ਸਮੇਂ ਤੋਂ ਲੈ ਕੇ ਗ੍ਰਾਮ ਪੰਚਾਇਤਾਂ ਭੰਗ ਹੋਣ ਕਰ ਕੇ ਪਿੰਡਾਂ ਵਿਚ ਪ੍ਰਬੰਧਕ ਲਾਉਣ ਕਾਰਨ ਪਿੰਡਾਂ ਦੇ ਵਿਕਾਸ ਕਾਰਜ ਅਤੇ ਪਿੰਡ ਵਾਸੀਆਂ ਦੇ ਜ਼ਰੂਰੀ ਕੰਮ ਠੱਪ ਪਏ ਹਨ | ਪਿੰਡਾਂ ਵਿਚ ਗ੍ਰਾਮ ...

ਪੂਰੀ ਖ਼ਬਰ »

ਮੰਡੀ ਵਿਚ ਪੰਜਾਬ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਿਖ਼ਲਾਫ਼ ਨਾਅਰੇਬਾਜ਼ੀ

ਰੂੜੇਕੇ ਕਲਾਂ, 20 ਅਕਤੂਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਝੋਨੇ ਦੀ ਫ਼ਸਲ ਸਬੰਧੀ ਪੰਜਾਬ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕੀਤੇ ਜਾ ਰਹੇ ਖ਼ਰੀਦ ਪ੍ਰਬੰਧਾਂ ਸਬੰਧੀ ਦਾਅਵਿਆਂ ਦੀ ਉਸ ਸਮੇਂ ਫ਼ੂਕ ਨਿਕਲ ਗਈ ਜਦੋਂ ਪਿਛਲੇ 15 ਦਿਨਾਂ ਤੋਂ ਲੈ ਕੇ ਅਨਾਜ ਮੰਡੀ ...

ਪੂਰੀ ਖ਼ਬਰ »

ਸ਼ਹਿਣਾ ਨਹਿਰ 'ਚੋਂ ਲਾਸ਼ ਮਿਲੀ

ਸ਼ਹਿਣਾ, 20 ਅਕਤੂਬਰ (ਸੁਰੇਸ਼ ਗੋਗੀ)-ਸ਼ਹਿਣਾ ਨੇੜਿਓ ਲੰਘਦੀ ਬਠਿੰਡਾ ਬਰਾਂਚ ਨਹਿਰ ਵਿਚੋਂ ਇਕ ਅਣਪਛਾਤੇ ਨੌਜਵਾਨ ਦੀ ਗਲੀ ਸੜੀ ਲਾਸ ਆਲੀਕੇ ਸਾਈਫਨ ਡੇਰਾ ਬਾਬਾ ਪ੍ਰੇਮ ਦਾਸ ਨੇੜਿਓਾ ਬਰਾਮਦ ਹੋਈ ਹੈ | ਥਾਣਾ ਮੁਖੀ ਮਲਕੀਤ ਸਿੰਘ ਚੀਮਾ ਨੇ ਦੱਸਿਆ ਕਿ ਲਾਸ ਪੂਰੀ ...

ਪੂਰੀ ਖ਼ਬਰ »

ਕੈਪਟਨ ਸਰਕਾਰ ਹਰ ਫ਼ਰੰਟ 'ਤੇ ਫ਼ੇਲ੍ਹ ਸਾਬਿਤ ਹੋਈ-ਕੀਤੂ, ਰਾਹੀ

ਤਪਾ ਮੰਡੀ, 20 ਅਕਤੂਬਰ (ਵਿਜੇ ਸ਼ਰਮਾ)-ਸੂਬੇ ਦੀ ਕੈਪਟਨ ਸਰਕਾਰ ਹਰ ਫ਼ਰੰਟ 'ਤੇ ਫ਼ੇਲ੍ਹ ਸਾਬਤ ਹੋਈ ਹੈ ਜਿਸ ਕਰ ਕੇ ਹਰ ਵਰਗ ਦੇ ਲੋਕਾਂ 'ਚ ਸਰਕਾਰ ਪ੍ਰਤੀ ਕਾਫ਼ੀ ਰੋਸ ਹੈ | ਇੰਨ੍ਹਾ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਕੁਲਵੰਤ ਸਿੰਘ ...

ਪੂਰੀ ਖ਼ਬਰ »

ਟਰੈਵਲ ਏਜੰਟਾਂ ਤੇ ਠੱਗ ਲਾੜਿਆਂ ਨੂੰ ਵੀ ਬਿਨਾਂ ਮੁਕੱਦਮਾ ਜੇਲ੍ਹ ਭੇਜਿਆ ਜਾਵੇ-ਸਪਾ ਆਗੂ

ਮਹਿਲ ਕਲਾਂ, 20 ਅਕਤੂਬਰ (ਅਵਤਾਰ ਸਿੰਘ ਅਣਖੀ)-ਸਮਾਜਵਾਦੀ ਪਾਰਟੀ ਪੰਜਾਬ ਅਤੇ ਚੰਡੀਗੜ੍ਹ ਦੇ ਮੁੱਖ ਦਫ਼ਤਰ ਸਕੱਤਰ ਮਾ: ਗੁਰਮੇਲ ਸਿੰਘ ਸ਼ਹਿਣਾ ਅਤੇ ਮੀਤ ਸਕੱਤਰ ਫ਼ਤਿਹ ਸਿੰਘ ਰਾਮਗੜ੍ਹ ਨੇ ਚਿੱਟਾ ਅਤੇ ਹੋਰ ਨਸ਼ੇ ਵੇਚਣ ਵਾਲਿਆਂ ਉੱਪਰ ਬਗੈਰ ਮੁਕੱਦਮਾ ਇਕ ਸਾਲ ...

ਪੂਰੀ ਖ਼ਬਰ »

ਚਿੱਟ ਫ਼ੰਡ ਕੰਪਨੀ ਪੀੜਤਾਂ ਨੂੰ ਇਨਸਾਫ਼ ਦਿਵਾਉਣ ਲਈ ਦਿੱਲੀ ਵਿਖੇ ਭੁੱਖ ਹੜਤਾਲ 26 ਤੋਂ-ਭਾਈਰੂਪਾ

ਮਹਿਲ ਕਲਾਂ, 20 ਅਕਤੂਬਰ (ਅਵਤਾਰ ਸਿੰਘ ਅਣਖੀ)-ਚਿੱਟ ਫ਼ੰਡ ਕੰਪਨੀਆਂ ਦੇ ਪੀੜਤ ਨਿਵੇਸ਼ਕਾਂ ਦੀ ਇਕ ਜ਼ਰੂਰੀ ਇਕੱਤਰਤਾ ਇੱਥੇ ਗੁਰਦੁਆਰਾ ਪਾਤਸ਼ਾਹੀ ਛੇਵੀਂ ਵਿਖੇ ਇਨਸਾਫ਼ ਦੀ ਆਵਾਜ਼ ਪੰਜਾਬ ਦੇ ਪ੍ਰਧਾਨ ਬਲਵੰਤ ਸਿੰਘ ਭਾਈਰੂਪਾ ਦੀ ਅਗਵਾਈ ਹੇਠ ਹੋਈ | ਇਸ ਮੌਕੇ ...

ਪੂਰੀ ਖ਼ਬਰ »

ਰਾਈਟਵੇ ਏਅਰਿਲੰਕਸ ਨੇ ਕੈਨੇਡਾ ਦਾ 10 ਸਾਲਾ ਵਿਜ਼ਟਰ ਵੀਜ਼ਾ ਲਗਵਾਇਆ

ਬਰਨਾਲਾ, 20 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਆਈਲਟਸ, ਪੀ.ਟੀ.ਈ. ਅਤੇ ਵੀਜ਼ਾ ਸੇਵਾਵਾਂ ਮੁਹੱਈਆ ਕਰਵਾਉਣ ਵਾਲੀ ਪ੍ਰਸਿੱਧ ਸੰਸਥਾ ਰਾਈਟਵੇ ਏਅਰਿਲੰਕਸ ਵਲੋਂ ਲਗਾਤਾਰ ਵਿਜ਼ਟਰ ਅਤੇ ਸਟੱਡੀ ਵੀਜ਼ੇ ਲਗਵਾਏ ਜਾ ਰਹੇ | ਸੰਸਥਾ ਦੇ ਐਮ.ਡੀ. ਸ੍ਰੀ ਦੇਵਪਿ੍ਯਾ ਤਿਆਗੀ ਨੇ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਖੇਡ ਮੁਕਾਬਲੇ ਸ਼ੁਰੂ

ਬਰਨਾਲਾ, 20 ਅਕਤੂਬਰ (ਅਸ਼ੋਕ ਭਾਰਤੀ)-ਮਿਸ਼ਨ ਤੰਦਰੁਸਤ ਪੰਜਾਬ ਤਹਿਤ ਪੰਜਾਬ ਸਰਕਾਰ, ਖੇਡ ਵਿਭਾਗ ਪੰਜਾਬ ਵਲੋਂ ਸਾਲ 2018-19 ਦੇ ਸੈਸ਼ਨ ਲਈ ਜ਼ਿਲ੍ਹਾ ਪੱਧਰੀ ਅੰਡਰ-18 ਸਾਲ ਲੜਕੇ-ਲੜਕੀਆਂ ਦੇ ਖੇਡ ਮੁਕਾਬਲੇ ਬਾਬਾ ਕਾਲਾ ਮਹਿਰ ਸਪੋਰਟਸ ਸਟੇਡੀਅਮ ਬਰਨਾਲਾ ਵਿਖੇ ਸ਼ੁਰੂ ...

ਪੂਰੀ ਖ਼ਬਰ »

ਪੁਸਤਕ 'ਮਾਨਵਤਾ ਦੇ ਰਹਿਬਰ-ਸ੍ਰੀ ਗੁਰੂ ਨਾਨਕ ਦੇਵ ਜੀ' ਲੋਕ ਅਰਪਣ

ਬਰਨਾਲਾ, 20 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਸਦਰ ਬਾਜ਼ਾਰ ਬਰਨਾਲਾ ਦੀ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਵੱਡੇ ਪੱਧਰ 'ਤੇ ਮਨਾਏ ਜਾਣ ਲਈ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ | ...

ਪੂਰੀ ਖ਼ਬਰ »

ਮੋਮਬਤੀਆਂ ਜਗਾ ਕੇ ਹਾਦਸਾ ਪੀੜਤਾਂ ਨੂੰ ਦਿੱਤੀ ਸ਼ਰਧਾਂਜਲੀ

ਧਨੌਲਾ, 20 ਅਕਤੂਬਰ (ਜਤਿੰਦਰ ਸਿੰਘ ਧਨੌਲਾ, ਚੰਗਾਲ)-ਸ੍ਰੀ ਆਦਿ ਸ਼ਕਤੀ ਰਾਮ ਲੀਲਾ ਕਲੱਬ ਧਨੌਲਾ ਵਲੋਂ ਅੰਮਿ੍ਤਸਰ ਰੇਲ ਹਾਦਸੇ ਦੌਰਾਨ ਮਾਰੇ ਗਏ ਸ਼ਰਧਾਲੂਆਂ ਦੀ ਆਤਮਿਕ ਸ਼ਾਂਤੀ ਲਈ ਮੌਨ ਰੱਖ ਕੇ ਅਤੇ ਮੋਮਬੱਤੀਆਂ ਜਲਾ ਕੇ ਸ਼ਰਧਾਂਜਲੀ ਅਰਪਿਤ ਕੀਤੀ ਗਈ | ਪ੍ਰਧਾਨ ...

ਪੂਰੀ ਖ਼ਬਰ »

ਨੰਬਰਦਾਰ ਯੂਨੀਅਨ ਨੇ ਕੀਤੀ ਮੀਟਿੰਗ

ਤਪਾ ਮੰਡੀ, 20 ਅਕਤੂਬਰ (ਵਿਜੇ ਸ਼ਰਮਾ)-ਤਹਿਸੀਲ ਕੰਪਲੈਕਸ 'ਚ ਨੰਬਰਦਾਰ ਯੂਨੀਅਨ ਦੀ ਮੀਟਿੰਗ ਪ੍ਰਧਾਨ ਰਾਜ ਸਿੰਘ ਭੈਣੀ ਦੀ ਅਗਵਾਈ 'ਚ ਹੋਈ ਜਿਸ ਵਿਚ ਯੂਨੀਅਨ ਦੇ ਸਕੱਤਰ ਗੁਰਜੰਟ ਸਿੰਘ ਦਰਾਜ਼, ਮਿੱਠੂ ਸਿੰਘ ਮੀਤ ਪ੍ਰਧਾਨ, ਸਤਨਾਮ ਸਿੰਘ ਧੌਲਾ ਖ਼ਜ਼ਾਨਚੀ ਅਤੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX