ਤਾਜਾ ਖ਼ਬਰਾਂ


ਡੇਰਾਬਸੀ ਨਗਰ ਕੌਂਸਲ ਦੀ ਲਾਪਰਵਾਹੀ ਨੇ ਲਈ ਨੌਜਵਾਨ ਦੀ ਜਾਨ
. . .  1 day ago
ਡੇਰਾਬਸੀ,19 ਨਵੰਬਰ [ਗੁਰਮੀਤ ਸਿੰਘ]- ਜ਼ਿਲ੍ਹਾ ਮੁਹਾਲੀ ਦੇ ਕਸਬਾ ਡੇਰਾਬਸੀ ਵਿਚੇ ਅੱਜ ਦੇਰ ਸ਼ਾਮ ਨਗਰ ਕੌਂਸਲ ਦੀ ਲਾਪਰਵਾਹੀ ਕਰਕੇ ਇੱਕ ਨੌਜਵਾਨ ਦੀ ਗੰਦਗੀ ਨਾਲ ਭਰੇ ਖੂਹ 'ਚ ਡੁੱਬ ਕੇ ਮੌਤ ਹੋ ਗਈ। ਨਗਰ ਕੌਂਸਲ ...
ਪ੍ਰਕਾਸ਼ ਪੁਰਬ ਸਮਾਗਮਾਂ ਲਈ ਕੈਪਟਨ ਅਮਰਿੰਦਰ ਸਿੰਘ ਨੂੰ ਸੱਦਾ ਦੇਣ ਆਪ ਪਹੁੰਚੇ ਭਾਈ ਲੌਂਗੋਵਾਲ
. . .  1 day ago
ਅੰਮ੍ਰਿਤਸਰ, 19 ਨਵੰਬਰ { ਜਸਵੰਤ ਸਿੰਘ ਜੱਸ} - ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਇਸ ਸਾਲ ਸ਼ੁਰੂ ਕੀਤੇ ਜਾਣ ਵਾਲੇ ਸਮਾਗਮਾਂ ਦੌਰਾਨ 23 ਨਵੰਬਰ 2018 ਦੇ ਸਮਾਗਮ ਵਿਚ ਸ਼ਮੂਲੀਅਤ ਲਈ ...
ਚੱਕਦਾਨਾ ਦੇ ਕਰਿੰਦੇ ਦਾ ਅਣਪਛਾਤੇ ਵਿਅਕਤੀਆਂ ਵੱਲੋਂ ਕਤਲ
. . .  1 day ago
ਬੰਗਾ, 19 ਨਵੰਬਰ (ਜਸਬੀਰ ਸਿੰਘ ਨੂਰਪੁਰ) - ਪਿੰਡ ਚੱਕਦਾਨਾ ਵਿਖੇ ਨਹਿਰ ਕਿਨਾਰੇ ਠੇਕੇ ਨਜ਼ਦੀਕ ਬਣੇ ਅਹਾਤੇ ਦੇ ਕਰਿੰਦੇ ਸੰਤੋਸ਼ (28) ਵਾਸੀ ਉੱਤਰ ਪ੍ਰਦੇਸ਼ ਹਾਲ ਵਾਸੀ ਚੱਕਦਾਨਾ ਦੀ ਅਣਪਛਾਤੇ ਵਿਅਕਤੀਆਂ ਵੱਲੋਂ ਬੜੀ ਬੇਰਹਿਮੀ ਨਾਲ ਹੱਤਿਆ ਕਰ ਦਿੱਤੀ। ਮ੍ਰਿਤਕ ਦੇ....
ਸਾਂਬਾ ਸੈਕਟਰ 'ਚ ਹੋਇਆ ਧਮਾਕੇ 'ਚ ਬੀ.ਐਸ.ਐਫ ਦਾ ਜਵਾਨ ਸ਼ਹੀਦ
. . .  1 day ago
ਸ੍ਰੀਨਗਰ, 19 ਨਵੰਬਰ- ਜੰਮੂ-ਕਸ਼ਮੀਰ ਦੇ ਸਾਂਬਾ ਸੈਕਟਰ 'ਚ ਹੋਏ ਧਮਾਕੇ ਕਾਰਨ ਬੀ.ਐਸ.ਐਫ ਦੇ ਇਕ ਜਵਾਨ ਦੇ ਸ਼ਹੀਦ ਹੋਣ ਦੀ ਖ਼ਬਰ...
ਸਾਂਬਾ ਸੈਕਟਰ 'ਚ ਹੋਇਆ ਧਮਾਕਾ, ਬੀ.ਐਸ.ਐਫ ਦੇ 3 ਜਵਾਨ ਜ਼ਖਮੀ
. . .  1 day ago
ਸ੍ਰੀਨਗਰ, 19 ਨਵੰਬਰ- ਜੰਮੂ-ਕਸ਼ਮੀਰ ਦੇ ਸਾਂਬਾ ਸੈਕਟਰ 'ਚ ਹੋਏ ਧਮਾਕੇ ਕਾਰਨ ਬੀ.ਐਸ.ਐਫ ਦੇ ਜਵਾਨ ਜ਼ਖਮੀ ਹੋਏ ਹਨ.....
ਪਾਕਿਸਤਾਨ ਜਾਣ ਲਈ ਸ਼੍ਰੋਮਣੀ ਕਮੇਟੀ ਦੇ ਜਥੇ ਨੂੰ ਜਾਰੀ ਹੋਏ 1227 ਵੀਜ਼ੇ
. . .  1 day ago
ਅੰਮ੍ਰਿਤਸਰ, 19 ਨਵੰਬਰ (ਜੱਸ)- ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦਾ 23 ਨਵੰਬਰ ਨੂੰ ਪ੍ਰਕਾਸ਼ ਪੁਰਬ ਮਨਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦਾ ਜਥਾ 21 ਨਵੰਬਰ ਨੂੰ.....
ਚੰਦਰ ਬਾਬੂ ਨਾਇਡੂ ਨੇ ਮਮਤਾ ਬੈਨਰਜੀ ਨਾਲ ਕੀਤੀ ਮੁਲਾਕਾਤ
. . .  1 day ago
ਬੈਂਗਲੁਰੂ, 19 ਨਵੰਬਰ- ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਚੰਦਰ ਬਾਬੂ ਨਾਇਡੂ ਨੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨਾਲ ਮੁਲਾਕਾਤ ਕੀਤੀ....
ਕਾਰ ਅਤੇ ਮੋਟਰਸਾਈਕਲ ਦੀ ਟੱਕਰ ਦੌਰਾਨ ਇਕ ਦੀ ਮੌਤ, ਇਕ ਜ਼ਖਮੀ
. . .  1 day ago
ਤਪਾ ਮੰਡੀ,19 ਨਵੰਬਰ (ਪ੍ਰਵੀਨ ਗਰਗ) - ਸਥਾਨਕ ਤਪਾ-ਭਦੌੜ ਲਿੰਕ ਰੋਡ 'ਤੇ ਪਿੰਡ ਰਾਇਆ ਨਜ਼ਦੀਕ ਕਾਰ ਅਤੇ ਮੋਟਰਸਾਈਕਲ ਵਿਚਕਾਰ ਹੋਈ ਟੱਕਰ ਦੌਰਾਨ ਮੋਟਰਸਾਈਕਲ ਸਵਾਰ ਇੱਕ ਨੌਜਵਾਨ ਦੀ ਮੌਤ ਅਤੇ ਇੱਕ ਦੇ ਗੰਭੀਰ ਜ਼ਖਮੀ ਹੋਣ ਦੀ ਖ਼ਬਰ....
ਡੇਰਾ ਸਿਰਸਾ ਦੀ 45 ਮੈਂਬਰੀ ਕਮੇਟੀ ਦੇ ਦੁਨੀ ਚੰਦ ਸਮੇਤ ਪੰਜ ਬਰੀ
. . .  1 day ago
ਸੰਗਰੂਰ, 19 ਨਵੰਬਰ (ਧੀਰਜ ਪਸ਼ੋਰੀਆ)- ਡੇਰਾ ਸਿਰਸਾ ਦੇ ਮੁਖੀ ਰਾਮ ਰਹੀਮ ਨੂੰ ਪੰਚਕੂਲਾ ਦੀ ਸੀ. ਬੀ. ਆਈ. ਅਦਾਲਤ ਵਲੋਂ ਜਬਰ ਜਨਾਹ ਦੇ ਮਾਮਲੇ 'ਚ ਦੋਸ਼ੀ ਕਰਾਰੇ ਜਾਣ ਤੋਂ ਬਾਅਦ ਜ਼ਿਲ੍ਹਾ ਸੰਗਰੂਰ ਦੇ ਕਸਬੇ ਚੀਮਾ ਦੇ ਸੇਵਾ ਕੇਂਦਰ ਨੂੰ ਅੱਗ ਲਗਾਏ ਜਾਣ ਦੇ ਦੋਸ਼ਾਂ ...
ਸੂਬੇ 'ਚ ਅੱਤਵਾਦ ਦੇ ਪਨਪਣ ਦਾ ਕੋਈ ਖ਼ਤਰਾ ਨਹੀਂ -ਕੈਪਟਨ
. . .  1 day ago
ਅੰਮ੍ਰਿਤਸਰ, 19 ਨਵੰਬਰ (ਰੇਸ਼ਮ ਸਿੰਘ)- ਬੀਤੇ ਦਿਨ ਅੰਮ੍ਰਿਤਸਰ ਦੇ ਰਾਜਾਸਾਂਸੀ ਦੇ ਪਿੰਡ ਅਦਲੀਵਾਲ ਵਿਖੇ ਨਿਰੰਕਾਰੀ ਸਤਿਸੰਗ ਭਵਨ 'ਚ ਦੋ ਹਮਲਾਵਰਾਂ ਵੱਲੋਂ ਕੀਤੇ ਗਰਨੇਡ ਹਮਲੇ ਨੂੰ ਭਾਵੇ ਮੁੱਢਲੇ ਤੌਰ 'ਤੇ ਅੱਤਵਾਦੀ ਘਟਨਾ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ ਪਰ ਸੂਬੇ....
ਐੱਸ.ਜੀ.ਪੀ. ਸੀ. ਵਲੋਂ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਮਨਾਉਣ ਸੰਬੰਧੀ ਪ੍ਰੋਗਰਾਮਾਂ ਦਾ ਕਿਤਾਬਚਾ ਜਾਰੀ
. . .  1 day ago
ਸੁਲਤਾਨਪੁਰ ਲੋਧੀ, 19 ਨਵੰਬਰ (ਥਿੰਦ, ਹੈਪੀ, ਸੋਨੀਆ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 549ਵੇਂ ਪ੍ਰਕਾਸ਼ ਦਿਹਾੜੇ ਨੂੰ ਮਨਾਉਣ ਲਈ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਕਰਾਏ ਜਾਣ ਵਾਲੇ ਤਿੰਨ ਦਿਨਾਂ ਗੁਰਮਤਿ ਸਮਾਗਮਾਂ ਅਤੇ ਸਾਲ ਭਰ ਚੱਲਣ ਵਾਲੇ ਸ਼ਤਾਬਦੀ ਸਮਾਗਮਾਂ...
ਸਾਡੀ ਸਿੱਖਾਂ ਨਾਲ ਕੋਈ ਦੁਸ਼ਮਣੀ ਨਹੀਂ ਹੈ - ਡੇਰਾ ਮੁਖੀ
. . .  1 day ago
ਅੰਮ੍ਰਿਤਸਰ, 19 ਨਵੰਬਰ (ਰੇਸ਼ਮ ਸਿੰਘ)- ਨਿਰੰਕਾਰੀ ਭਵਨ ਵਿਖੇ ਹੋਏ ਅੱਤਵਾਦੀ ਹਮਲੇ ਉਪਰੰਤ ਜੇਰੇ ਇਲਾਜ ਜ਼ਖਮੀਆਂ ਦਾ ਪਤਾ ਲੈਣ ਪੁਜੀ ਪੰਜਾਬ ਹਿਮਾਚਲ ਅਤੇ ਹਰਿਆਣਾ ਸਥਿਤ ਭਵਨਾਂ ਦੀ ਮੁੱਖ ਪ੍ਰਬੰਧਕ ਸ੍ਰੀਮਤੀ ਜੋਗਿੰਦਰ ਕੌਰ ਨੇ ਕਿਹਾ ਕਿ ਨਿਰੰਕਾਰੀ ਮੱਤ ਦੇ
ਕੈਪਟਨ ਅਤੇ ਜਾਖੜ ਵਲੋਂ ਕੀਤੇ ਸਵਾਲਾਂ ਦੇ ਆਧਾਰ 'ਤੇ ਐੱਸ. ਆਈ. ਟੀ. ਨੇ ਕੀਤੀ ਪੁੱਛਗਿੱਛ- ਸੁਖਬੀਰ ਬਾਦਲ
. . .  1 day ago
ਚੰਡੀਗੜ੍ਹ, 19 ਨਵੰਬਰ (ਵਿਕਰਮਜੀਤ ਸਿੰਘ ਮਾਨ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਚੰਡੀਗੜ੍ਹ 'ਚ ਪ੍ਰੈੱਸ ਕਾਨਫਰੰਸ ਦੌਰਾਨ ਬੋਲਦਿਆਂ ਕਿਹਾ ਕਿ ਐੱਸ. ਆਈ. ਟੀ. ਨੇ ਉਨ੍ਹਾਂ ਕੋਲੋਂ ਪੁੱਛਗਿੱਛ ਕੈਪਟਨ ਅਤੇ ਸੁਨੀਲ ਜਾਖੜ ਵੱਲੋਂ ਕੀਤੇ ਸਵਾਲਾਂ ਦੇ...
ਸੰਗਰੂਰ ਪੁਲਿਸ ਵੱਲੋਂ ਖ਼ਾਲਿਸਤਾਨ ਗ਼ਦਰ ਫੋਰਸ ਦਾ ਮੈਂਬਰ ਕਾਬੂ
. . .  1 day ago
ਸੰਗਰੂਰ, 18 ਨਵੰਬਰ (ਦਮਨਜੀਤ ਸਿੰਘ,ਅਮਨਦੀਪ ਸਿੰਘ ਬਿੱਟਾ) - ਜ਼ਿਲ੍ਹਾ ਸੰਗਰੂਰ ਪੁਲਿਸ ਵੱਲੋਂ ਖ਼ਾਲਿਸਤਾਨ ਗ਼ਦਰ ਫੋਰਸ ਦੇ ਇੱਕ ਮੈਂਬਰ ਨੂੰ ਦਿੜ੍ਹਬਾ ਤੋਂ ਕਾਬੂ ਕਰਨ ਦਾ ਦਾਅਵਾ ਕਿੱਤਾ ਗਿਆ ਹੈ । ਐੱਸ.ਐੱਸ.ਪੀ. ਸੰਗਰੂਰ ਡਾ. ਸੰਦੀਪ ਗਰਗ ਨੇ ਦੱਸਿਆ ਕਿ ਜ਼ਿਲ੍ਹੇ 'ਚ ....
ਅੰਮ੍ਰਿਤਸਰ : ਘਟਨਾ ਵਾਲੀ ਥਾਂ ਨੇੜੇ ਰੈੱਡ ਕਾਰਪੈੱਟ ਵਿਛਾਏ ਜਾਣ ਕਾਰਨ ਵਿਵਾਦਾਂ 'ਚ ਘਿਰਿਆ ਕੈਪਟਨ ਦਾ ਦੌਰਾ
. . .  1 day ago
ਅੰਮ੍ਰਿਤਸਰ, 19 ਨਵੰਬਰ (ਸੁਰਿੰਦਰ ਕੋਛੜ)- ਅੰਮ੍ਰਿਤਸਰ ਦੇ ਰਾਜਾਸਾਂਸੀ 'ਚ ਬੀਤੇ ਦਿਨ ਇੱਕ ਨਿਰੰਕਾਰੀ ਭਵਨ 'ਚ ਹੋਏ ਧਮਾਕੇ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਘਟਨਾ ਵਾਲੀ ਥਾਂ ਦਾ ਦੌਰਾ ਕੀਤਾ ਪਰ ਉਨ੍ਹਾਂ ਦਾ ਇਹ ਦੌਰਾ ਵਿਵਾਦਾਂ 'ਚ ਘਿਰ...
ਪੰਜਾਬ ਨੂੰ ਅੱਗ ਲਾਉਣਾ ਬੰਦ ਕਰਨ ਕੈਪਟਨ - ਸੁਖਬੀਰ ਬਾਦਲ
. . .  1 day ago
ਅੰਮ੍ਰਿਤਸਰ ਵਿਖੇ ਪ੍ਰੈੱਸ ਕਾਨਫਰੰਸ ਦੌਰਾਨ ਮੁੱਖ ਮੰਤਰੀ ਨੇ ਮ੍ਰਿਤਕਾਂ ਦੇ ਪਰਿਵਾਰਾਂ ਲਈ ਕੀਤਾ ਨੌਕਰੀ ਦਾ ਐਲਾਨ
. . .  1 day ago
ਦਿੱਲੀ 'ਚ ਫ਼ੈਕਟਰੀ ਨੂੰ ਲੱਗੀ ਭਿਆਨਕ ਅੱਗ, ਚਾਰ ਲੋਕਾਂ ਦੀ ਮੌਤ
. . .  1 day ago
ਅੰਮ੍ਰਿਤਸਰ : ਮੁੱਖ ਮੰਤਰੀ ਦੀ ਪ੍ਰੈੱਸ ਕਾਨਫਰੰਸ ਸ਼ੁਰੂ
. . .  1 day ago
ਅੰਮ੍ਰਿਤਸਰ ਬੰਬ ਧਮਾਕਾ : ਜ਼ਖ਼ਮੀਆਂ ਦਾ ਹਾਲ ਜਾਣਨ ਲਈ ਗੁਰੂ ਨਾਨਕ ਹਸਪਤਾਲ ਪਹੁੰਚੇ ਕੈਪਟਨ
. . .  1 day ago
ਸੜਕ ਹਾਦਸੇ 'ਚ ਕੈਂਟਰ ਚਾਲਕ ਦੀ ਮੌਤ, ਇਕ ਜ਼ਖ਼ਮੀ
. . .  1 day ago
ਰਿਜਿਜੂ ਨੇ ਅੰਮ੍ਰਿਤਸਰ ਬੰਬ ਧਮਾਕੇ ਦੀ ਕੀਤੀ ਨਿੰਦਾ
. . .  1 day ago
ਰਾਜਾਸਾਂਸੀ ਬੰਬ ਧਮਾਕੇ 'ਚ ਜ਼ਖਮੀ ਹੋਏ ਲੋਕਾਂ ਦਾ ਹਾਲ ਜਾਣਨ ਹਸਪਤਾਲ ਪਹੁੰਚੇ ਕੈਪਟਨ
. . .  1 day ago
ਰਾਜਾਸਾਂਸੀ ਪਹੁੰਚੇ ਕੈਪਟਨ ਅਮਰਿੰਦਰ ਸਿੰਘ
. . .  1 day ago
ਕੋਟਕਪੂਰਾ ਅਤੇ ਬਹਿਬਲ ਕਲਾਂ ਮਾਮਲਾ : ਐੱਸ.ਆਈ.ਟੀ ਵੱਲੋਂ ਅੱਜ ਸੁਖਬੀਰ ਬਾਦਲ ਤੋਂ ਕੀਤੀ ਜਾਵੇਗੀ ਪੁੱਛਗਿੱਛ
. . .  1 day ago
ਕਾਦੀਆਂ 'ਚ ਦੋ ਦੁਕਾਨਾਂ ਨੂੰ ਲਗੀ ਭਿਆਨਕ ਅੱਗ
. . .  1 day ago
ਟਰਾਲੇ ਅਤੇ ਕੈਂਟਰ ਵਿਚਾਲੇ ਹੋਈ ਜ਼ਬਰਦਸਤ ਟੱਕਰ 'ਚ ਇੱਕ ਦੀ ਮੌਤ ਅਤੇ ਦੋ ਜ਼ਖ਼ਮੀ
. . .  1 day ago
ਬੇਅਦਬੀ ਮਾਮਲਾ : ਬਜ਼ੁਰਗ ਪਿਤਾ ਟਹਿਲ ਸਿੰਘ ਨੇ ਕਿਹਾ - ਮੇਰਾ ਪੁੱਤਰ ਦੋਸ਼ੀ ਨਹੀਂ
. . .  1 day ago
ਸਾਢੇ ਸੱਤ ਕਰੋੜ ਦੀ ਹੈਰੋਇਨ ਸਮੇਤ ਇਕ ਨਾਈਜੀਰੀਅਨ ਗ੍ਰਿਫ਼ਤਾਰ
. . .  1 day ago
ਰਾਜਾਸਾਂਸੀ ਬੰਬ ਧਮਾਕਾ : ਪੁਲਿਸ ਵਿਭਾਗ ਵੱਲੋਂ ਸ਼ਕੀ ਵਿਅਕਤੀਆਂ ਦੇ ਸਕੈੱਚ ਜਾਰੀ
. . .  1 day ago
ਕੋਠੇ ਦਿਆਲ ਸਿੰਘ ਵਾਸੀਆਂ ਵੱਲੋਂ ਬੇਅਦਬੀ ਦੇ ਦੋਸ਼ੀ ਡੇਰਾ ਪ੍ਰੇਮੀਆਂ ਦੇ ਮੁਕੰਮਲ ਬਾਈਕਾਟ ਦਾ ਐਲਾਨ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਪੈਰੀਫਿਰਲ ਐਕਸਪ੍ਰੈੱਸ ਵੇਅ ਦਾ ਕੀਤਾ ਉਦਘਾਟਨ
. . .  1 day ago
ਕਿਸਾਨਾਂ ਵੱਲੋਂ ਵਿਧਾਨ ਸਭਾ ਦੇ ਸਾਹਮਣੇ ਪ੍ਰਦਰਸ਼ਨ
. . .  1 day ago
ਰਾਜਾਸਾਂਸੀ ਬੰਬ ਧਮਾਕੇ 'ਚ ਐੱਚ.ਈ.36 ਕਿਸਮ ਦਾ ਹੈਂਡ ਗਰਨੇਡ ਵਰਤੇ ਜਾਣ ਦਾ ਖ਼ਦਸ਼ਾ
. . .  1 day ago
ਰਾਜਾਸਾਂਸੀ ਵਿਖੇ ਹੋਏ ਬੰਬ ਧਮਾਕੇ 'ਚ ਮਾਰੇ ਗਏ ਸੰਦੀਪ ਸਿੰਘ ਦਾ ਹੋਇਆ ਸਸਕਾਰ
. . .  1 day ago
ਮੋਗਾ ਜ਼ਿਲ੍ਹੇ ਦੇ ਨੌਜਵਾਨ ਦੀ ਮਨੀਲਾ 'ਚ ਗੋਲੀਆ ਮਾਰ ਕੇ ਹੱਤਿਆ
. . .  1 day ago
ਫ਼ੈਕਟਰੀ 'ਚ ਕੰਮ ਕਰਦੇ ਸਮੇਂ ਵਾਪਰੇ ਹਾਦਸੇ 'ਚ 2 ਮਜ਼ਦੂਰਾਂ ਦੀ ਮੌਤ, ਇੱਕ ਜ਼ਖਮੀ
. . .  1 day ago
ਪਹਿਲਾਜ ਨਿਹਲਾਨੀ ਦੀ ਪਟੀਸ਼ਨ 'ਤੇ ਬੌਂਬੇ ਹਾਈਕੋਰਟ 'ਚ ਸੁਣਵਾਈ 21 ਨੂੰ
. . .  1 day ago
ਮੁੱਠਭੇੜ 'ਚ 2 ਮਾਉਵਾਦੀ ਢੇਰ
. . .  1 day ago
ਨਿਰੰਕਾਰੀ ਭਵਨ ਧਮਾਕੇ 'ਚ ਮਾਰੇ ਗਏ ਸੰਦੀਪ ਸਿੰਘ ਮ੍ਰਿਤਕ ਦੇਹ ਪਹੁੰਚੀ ਘਰ
. . .  1 day ago
ਫੂਲਕਾ ਨੇ ਵਿਵਾਦਿਤ ਬਿਆਨ 'ਤੇ ਜਤਾਇਆ ਅਫ਼ਸੋਸ
. . .  1 day ago
ਸੀ.ਬੀ.ਆਈ ਦੇ ਡੀ.ਆਈ.ਜੀ ਮਨੀਸ਼ ਕੁਮਾਰ ਸਿਨਹਾ ਵੀ ਪਹੁੰਚੇ ਸੁਪਰੀਮ ਕੋਰਟ
. . .  1 day ago
ਆਈ.ਆਰ.ਸੀ.ਟੀ.ਸੀ ਘੁਟਾਲੇ ਦੀ ਸੁਣਵਾਈ 20 ਦਸੰਬਰ ਤੱਕ ਮੁਲਤਵੀ
. . .  1 day ago
ਵਾਰਾਨਸੀ ਹਵਾਈ ਅੱਡੇ 'ਤੇ ਲੱਗੀ ਅੱਗ
. . .  1 day ago
ਕੈਪਟਨ ਅਮਰਿੰਦਰ ਸਿੰਘ ਅੱਜ ਆਉਣਗੇ ਨਿਰੰਕਾਰੀ ਭਵਨ
. . .  1 day ago
ਐਨ.ਆਈ.ਏ ਦੀ ਟੀਮ ਮੁੜ ਤੋਂ ਪਹੁੰਚੀ ਨਿਰੰਕਾਰੀ ਭਵਨ
. . .  1 day ago
ਕੈਪਟਨ ਵੱਲੋਂ ਅੰਮ੍ਰਿਤਸਰ ਧਮਾਕੇ 'ਚ ਸ਼ਾਮਲ ਸ਼ੱਕੀਆਂ ਦੀ ਸੂਚਨਾ ਦੇਣ ਵਾਲੇ ਨੂੰ 50 ਲੱਖ ਦੇ ਇਨਾਮ ਦਾ ਐਲਾਨ
. . .  1 day ago
ਸੀ.ਬੀ.ਆਈ ਵਿਵਾਦ : ਅਲੋਕ ਵਰਮਾ ਅੱਜ ਬੰਦ ਲਿਫ਼ਾਫ਼ੇ ਦਾਖਲ ਕਰਵਾਉਣਗੇ ਰਿਪੋਰਟ
. . .  1 day ago
ਸੋਨੀਆ ਤੇ ਰਾਹੁਲ ਨੇ ਇੰਦਰਾ ਗਾਂਧੀ ਨੂੰ ਦਿੱਤੀ ਸ਼ਰਧਾਂਜਲੀ
. . .  1 day ago
ਆਰ.ਬੀ.ਆਈ ਕੇਂਦਰੀ ਨਿਰਦੇਸ਼ਕ ਬੋਰਡ ਦੀ ਮੀਟਿੰਗ ਅੱਜ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 5 ਕੱਤਕ ਸੰਮਤ 550
ਿਵਚਾਰ ਪ੍ਰਵਾਹ: ਲਾਪਰਵਾਹੀ ਅਕਸਰ ਅਗਿਆਨਤਾ ਤੋਂ ਵੀ ਜ਼ਿਆਦਾ ਨੁਕਸਾਨ ਪਹੁੰਚਾਉਂਦੀ ਹੈ। -ਫਰੈਂਕਲਿਨ

ਰਾਸ਼ਟਰੀ-ਅੰਤਰਰਾਸ਼ਟਰੀ

ਨਿਊਜ਼ੀਲੈਂਡ ਦੀ ਪ੍ਰਧਾਨ ਮੰਤਰੀ ਜੈਸਿੰਡਾ ਅਰਡਨ ਵਲੋਂ ਦੀਵੇ ਜਗਾ ਕੇ ਦੀਵਾਲੀ ਮੇਲੇ ਦੀ ਸ਼ੁਰੂਆਤ

ਆਕਲੈਂਡ, 20 ਅਕਤੂਬਰ (ਹਰਮਨਪ੍ਰੀਤ ਸਿੰਘ ਗੋਲੀਆ)-ਭਾਰਤੀ ਭਾਈਚਾਰੇ ਦੇ ਸਭ ਤੋਂ ਵੱਡੇ ਤਿਉਹਾਰ ਦੀਵਾਲੀ ਦੀਆਂ ਰੌਣਕਾਂ ਅੱਜ ਤੋਂ ਵਿਦੇਸ਼ੀ ਧਰਤੀ ਨਿਊਜ਼ੀਲੈਂਡ ਦੇ ਸ਼ਹਿਰ ਆਕਲੈਂਡ 'ਚ ਵੀ ਸ਼ੁਰੂ ਹੋ ਗਈਆਂ ਹਨ ¢ ਜਿਨ੍ਹਾਂ ਦਾ ਰਸਮੀ ਉਦਘਾਟਨ ਅੱਜ ਦੇਸ਼ ਦੀ ਪ੍ਰਧਾਨ ਮੰਤਰੀ ਸ੍ਰੀਮਤੀ ਜੈਸਿੰਡਾ ਅਰਡਨ ਵਲੋਂ ਦੀਵੇ ਜਗਾ ਕੇ ਕੀਤਾ ਗਿਆ ਹੈ ¢ ਆਕਲੈਂਡ ਸਿਟੀ ਦੇ ਏਓਟੀਆ ਸੁਕੇਅਰ ਸੈਂਟਰ ਵਿਖੇ ਵਿਸ਼ੇਸ਼ ਤੌਰ 'ਤੇ ਮਨਾਏ ਜਾ ਰਹੇ ਸ਼ੁਰੂ ਹੋਏ 2 ਦਿਨਾ ਦੀਵਾਲੀ ਮੇਲੇ ਦਾ ਸ਼ੁੱਭ ਆਰੰਭ ਅੱਜ ਦੇਸ਼ ਦੀ ਪ੍ਰਧਾਨ ਮੰਤਰੀ ਸ੍ਰੀਮਤੀ ਜੈਸਿੰਡਾ ਅਰਡਨ ਵਲੋਂ ਕੀਤਾ ਗਿਆ, ਜਿਥੇ ਇਸ ਮੌਕੇ ਉਹ ਪੰਜਾਬੀ ਪਹਿਰਾਵੇ 'ਚ ਹਰੇ ਅਤੇ ਲਾਲ ਰੰਗ ਦਾ ਸੂਟ ਅਤੇ ਦੁਪੱਟਾ ਲੈ ਕੇ ਪਹੁੰਚੀ, ਉਥੇ ਹੀ ਉਨ੍ਹਾਂ ਭਾਰਤੀਆਂ ਨੰੂ ਦੀਵਾਲੀ ਦੀ ਵਧਾਈ ਦਿੱਤੀ | ਇਸ ਮੌਕੇ ਆਪਣੇ ਸੰਬੋਧਨ 'ਚ ਜੈਸਿੰਡਾ ਅਰਡਨ ਵਲੋਂ ਮਹਾਤਮਾ ਗਾਂਧੀ ਦਾ ਵਿਸ਼ੇਸ਼ ਜ਼ਿਕਰ ਵੀ ਕੀਤਾ ¢
ਸਮਾਗਮ 'ਚ ਭਾਰਤੀ ਹਾਈ ਕਮਿਸ਼ਨਰ ਸੰਜੀਵ ਕੋਹਲੀ, ਆਕਲੈਂਡ ਤੋਂ ਆਨਰੇਰੀ ਕੌਾਸਲ ਭਵ ਢਿੱਲੋਂ, ਏਥਨਿਕ ਮੰਤਰੀ ਜੈਨੀ ਸਾਲੇਸਾ, ਵਿਰੋਧੀ ਧਿਰ ਦੇ ਨੇਤਾ ਸਾਇਮਨ ਬਿ੍ਜਸ, ਸੰਸਦ ਮੈਂਬਰ ਕੰਵਲਜੀਤ ਸਿੰਘ ਬਖ਼ਸ਼ੀ, ਸੰਸਦ ਮੈਂਬਰ ਪਿ੍ਅੰਕਾ ਰਾਧਾਕਿ੍ਸ਼ਨਨ, ਮੰਤਰੀ ਟਿਲ ਟਾਇਫੋਰਡ, ਆਕਲੈਂਡ ਦੇ ਮੇਅਰ ਫਿੱਲਗੌਫ ਆਦਿ ਵੀ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ | ਉਨ੍ਹਾਂ ਨੇ ਵੀ ਭਾਰਤੀ ਭਾਈ ਚਾਰੇ ਨੰੂ ਦੀਵਾਲੀ ਦੀਆਂ ਵਧਾਈਆਂ ਦਿੱਤੀਆਂ | ਰੌਸ਼ਨੀਆਂ ਦੇ ਤਿਉਹਾਰ ਦੀਵਾਲੀ ਦੇ ਮੱਦੇਨਜ਼ਰ ਆਕਲੈਂਡ 'ਚ ਸਕਾਈ ਟਾਵਰ ਸਮੇਤ ਕਈ ਥਾਵਾਂ 'ਤੇ ਰੰਗ ਬਰੰਗੀਆਂ ਰੌਸ਼ਨੀਆਂ ਦਾ ਵਿਸ਼ੇਸ਼ ਪ੍ਰਬੰਧ ਵੀ ਕੀਤਾ ਗਿਆ ਹੈ ¢
ਮਹਾਤਮਾ ਗਾਂਧੀ ਦੀ 150ਵੀਂ ਜੈਅੰਤੀ ਨੰੂ ਸਮਰਪਿਤ ਡਾਕ ਟਿਕਟ ਜਾਰੀ
ਆਕਲੈਂਡ 'ਚ ਦੀਵਾਲੀ ਮੇਲੇ ਦੌਰਾਨ ਮੁੱਖ ਮਹਿਮਾਨ ਵਜੋਂ ਪਹੁੰਚੀ ਪ੍ਰਧਾਨ ਮੰਤਰੀ ਸ੍ਰੀਮਤੀ ਜੈਸਿੰਡਾ ਅਰਡਨ ਵਲੋਂ ਆਪਣੇ ਸੰਬੋਧਨ 'ਚ ਜਿਥੇ ਭਾਰਤ ਦੇ ਰਾਸ਼ਟਰਪਿਤਾ ਮਹਾਤਮਾ ਗਾਂਧੀ ਦਾ ਵਿਸ਼ੇਸ਼ ਜ਼ਿਕਰ ਕੀਤਾ ਗਿਆ, ਉਥੇ ਹੀ ਉਨ੍ਹਾਂ ਮਹਾਤਮਾ ਗਾਂਧੀ ਦੇ ਜੀਵਨ 'ਤੇ ਸੰਖੇਪ ਚਾਨਣਾ ਵੀ ਪਾਇਆ ¢ ਉਨ੍ਹਾਂ ਮਹਾਤਮਾ ਗਾਂਧੀ ਦੀ ਮਨਾਈ ਜਾ ਰਹੀ 150ਵੀਂ ਜੈਅੰਤੀ ਨੰੂ ਸਮਰਪਿਤ ਉਨ੍ਹਾਂ ਦੀ ਤਸਵੀਰ, ਚਰਖੇ ਅਤੇ ਸ਼ਾਂਤੀ ਮਾਰਚ ਵਾਲੇ ਸਕੈਚ ਨੰੂ ਦਰਸਾਉਂਦੀ ਇਕ ਵਿਸ਼ੇਸ਼ ਡਾਕ ਟਿਕਟ ਵੀ ਜਾਰੀ ਕੀਤੀ ¢

ਕੈਲਗਰੀ 'ਚ ਖੁੱਲ੍ਹੇ ਭੰਗ ਦੇ 2 ਸਟੋਰਾਂ ਅੱਗੇ ਲੱਗੀਆਂ ਲੰਬੀਆਂ ਕਤਾਰਾਂ

ਕੈਲਗਰੀ, 20 ਅਕਤੂਬਰ (ਜਸਜੀਤ ਸਿੰਘ ਧਾਮੀ)-ਸਥਾਨਕ ਫੋਰ ਟਵਨਟੀ ਪ੍ਰੀਮੀਅਮ ਮਾਰਕੀਟ 'ਚ ਸਾਊਥਲੈਂਡ ਕਰਾਸਿੰਗ ਸ਼ਾਪਿੰਗ ਸੈਂਟਰ ਵਿਖੇ ਭੰਗ ਖਰੀਦਣ ਦੇ ਸ਼ੌਕੀਨਾਂ ਦੀਆਂ ਤੜਕੇ ਦੇ 2 ਵਜੇ ਤੱਕ ਲੰਬੀਆਂ ਕਤਾਰਾਂ ਲੱਗੀਆਂ ਰਹੀਆਂ | ਜਿਸ ਕਾਰਨ ਨੇੜੇ ਰਹਿੰਦੇ ਲੋਕਾਂ ਨੂੰ ...

ਪੂਰੀ ਖ਼ਬਰ »

ਫੇਸਬੁੱਕ ਨੇ ਬਰਤਾਨੀਆ ਦੇ ਸਾਬਕਾ ਉਪ-ਪ੍ਰਧਾਨ ਮੰਤਰੀ ਨੂੰ ਗਲੋਬਲ ਮਾਮਲਿਆਂ ਦਾ ਮੁਖੀ ਬਣਾਇਆ

ਲੰਡਨ, 20 ਅਕਤੂਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਬ੍ਰੈਗਜ਼ਿਟ ਦਾ ਵਿਰੋਧ ਕਰਨ ਵਾਲੇ ਬਰਤਾਨੀਆ ਦੇ ਸਾਬਕਾ ਉਪ-ਪ੍ਰਧਾਨ ਮੰਤਰੀ ਨਿੱਕ ਕਲਿੱਗ ਨੇ ਪੁਸ਼ਟੀ ਕੀਤੀ ਹੈ ਕਿ ਉਹ ਫੇਸਬੁੱਕ ਦੇ ਨਾਲ ਨਵਾਂ ਕੰਮ ਸ਼ੁਰੂ ਕਰ ਰਹੇ ਹਨ | ਕਲਿੱਗ ਨੇ ਆਪਣੇ ਫੇਸਬੁੱਕ ਪੇਜ 'ਤੇ ਲਿਖਿਆ ...

ਪੂਰੀ ਖ਼ਬਰ »

ਲੈਸਟਰ 'ਚ ਐਮ. ਪੀ. ਕੀਥ ਵਾਜ ਦੀ ਅਗਵਾਈ 'ਚ ਲੇਬਰ ਪਾਰਟੀ ਵਲੋਂ ਕਾਨਫ਼ਰੰਸ

ਜਨਰਲ ਸਕੱਤਰ ਜੈਨੀ ਫੌਰਮੀ ਨੇ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ ਲੈਸਟਰ (ਇੰਗਲੈਂਡ), 20 ਅਕਤੂਬਰ (ਸੁਖਜਿੰਦਰ ਸਿੰਘ ਢੱਡੇ)-ਇੰਗਲੈਂਡ ਦੇ ਸ਼ਹਿਰ ਲੈਸਟਰ 'ਚ ਅੱਜ ਲੇਬਰ ਪਾਰਟੀ ਵਲੋਂ ਇਕ ਵਿਸ਼ਾਲ ਕਾਨਫ਼ਰੰਸ ਕਰਵਾਈ ਗਈ, ਜਿਸ ਦੀ ਅਗਵਾਈ ਲੇਬਰ ਪਾਰਟੀ ਦੇ ਲੈਸਟਰ ਈਸਟ ...

ਪੂਰੀ ਖ਼ਬਰ »

'ਐਡੀਲੇਡ ਖੇਡ ਮੇਲਾ' 28 ਨੂੰ

ਕਬੱਡੀ ਸਮੇਤ ਚੋਟੀ ਦੀਆਂ ਟੀਮਾਂ ਲੈਣਗੀਆਂ ਹਿੱਸਾ ਐਡੀਲੇਡ, 20 ਅਕਤੂਬਰ (ਗੁਰਮੀਤ ਸਿੰਘ ਵਾਲੀਆ)-ਐਡੀਲੇਡ ਗੁਰ: ਸਰਬੱਤ ਖ਼ਾਲਸਾ ਦੇ ਪ੍ਰਧਾਨ ਭੁਪਿੰਦਰ ਸਿੰਘ ਤੱਖਰ, ਰੁਪਿੰਦਰ ਸਿੰਘ, ਲਖਬੀਰ ਸਿੰਘ ਤੂਰ, ਸੁਲੱਖਣ ਸਿੰਘ ਸਹੋਤਾ, ਸਾਬ ਸਿੰਘ ਭਿੰਡਰ ਤੇ ਅਮਨ ਚੀਮਾ ਵਲੋਂ ...

ਪੂਰੀ ਖ਼ਬਰ »

ਵਿਸ਼ਵ ਯੱੁਧਾਂ ਦੌਰਾਨ ਸਿੱਖ ਫ਼ੌਜੀਆਂ ਦੇ ਯੋਗਦਾਨ ਬਾਰੇ 3 ਦਿਨਾ ਪ੍ਰਦਰਸ਼ਨੀ ਸ਼ੁਰੂ

ਕੈਲਗਰੀ, 20 ਅਕਤੂਬਰ (ਜਸਜੀਤ ਸਿੰਘ ਧਾਮੀ)-ਸਥਾਨਕ ਮਿਲਟਰੀ ਮਿਊਜ਼ੀਅਮ ਵਿਖੇ ਪਹਿਲੇ ਤੇ ਦੂਸਰੇ ਵਿਸ਼ਵ ਯੁੱਧ 'ਚ ਸਿੱਖ ਫ਼ੌਜੀਆਂ ਵਲੋਂ ਪਾਏ ਅਹਿਮ ਯੋਗਦਾਨ ਬਾਰੇ ਪ੍ਰਦਰਸ਼ਨੀ ਲਾਈ ਗਈ ਹੈ | 21 ਅਕਤੂਬਰ ਤੱਕ ਚੱਲਣ ਵਾਲੀ ਇਸ ਪ੍ਰਦਰਸ਼ਨੀ 'ਚ ਵਿਸ਼ਵ ਯੁੱਧਾਂ ਦੌਰਾਨ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX