ਤਾਜਾ ਖ਼ਬਰਾਂ


ਸਰਕਾਰੀ ਹਸਪਤਾਲਾਂ ਦਾ ਸਮਾਂ ਅੱਜ ਤੋਂ ਬਦਲਿਆ
. . .  1 day ago
ਗੁਰਦਾਸਪੁਰ, 15 ਅਕਤੂਬਰ (ਸੁਖਵੀਰ ਸਿੰਘ ਸੈਣੀ)-ਪੰਜਾਬ ਸਰਕਾਰ ਦੇ ਸਿਹਤ ਵਿਭਾਗ ਵੱਲੋਂ ਸਮੂਹ ਸਰਕਾਰੀ ਹਸਪਤਾਲਾਂ ਦਾ ਸਮਾਂ ਮੌਸਮ ਨੂੰ ਦੇਖਦੇ ਹੋਏ ਬਦਲ ਦਿੱਤਾ ਗਿਆ ਹੈ। ਇਸ ਸਬੰਧੀ ...
ਹਵਾਈ ਅੱਡਾ ਰਾਜਾਸਾਂਸੀ 'ਚ ਸ਼ਰਧਾ ਭਾਵਨਾਵਾਂ ਨਾਲ ਮਨਾਇਆ ਗਿਆ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ
. . .  1 day ago
ਰਾਜਾਸਾਂਸੀ, 15 ਅਕਤੂਬਰ (ਹਰਦੀਪ ਸਿੰਘ ਖੀਵਾ/ਹੇਰ) - ਅੰਮ੍ਰਿਤਸਰ ਦੇ ਸ੍ਰੀ ਗਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਸਾਹਿਬ ...
ਨਸ਼ਿਆਂ ਕਾਰਨ ਜੀਂਦੋਵਾਲ 'ਚ ਨੌਜਵਾਨ ਦੀ ਮੌਤ
. . .  1 day ago
ਬੰਗਾ, 15 ਅਕਤੂਬਰ (ਜਸਵੀਰ ਸਿੰਘ ਨੂਰਪੁਰ) - ਬੰਗਾ ਬਲਾਕ ਦੇ ਪਿੰਡ ਜੀਂਦੋਵਾਲ ਵਿਖੇ ਨਸ਼ਿਆਂ ਕਾਰਨ ਇੱਕ ਨੌਜਵਾਨ ਦੀ ਮੌਤ ਹੋ ਗਈ...
ਸਿਹਤ ਵਿਭਾਗ ਦੀ ਟੀਮ ਵਲੋਂ ਅਬੋਹਰ 'ਚ ਵੱਖ-ਵੱਖ ਥਾਵਾਂ 'ਤੇ ਖਾਣ ਪੀਣ ਦੀਆਂ ਵਸਤੂਆਂ ਦੇ ਭਰੇ ਗਏ ਸੈਂਪਲ
. . .  1 day ago
ਫ਼ਾਜ਼ਿਲਕਾ, 15 ਅਕਤੂਬਰ (ਪ੍ਰਦੀਪ ਕੁਮਾਰ)- ਸਿਹਤ ਵਿਭਾਗ ਦੀ ਟੀਮ ਵਲੋਂ ਅੱਜ ਅਬੋਹਰ ਇਲਾਕੇ 'ਚ ਵੱਖ-ਵੱਖ ਥਾਵਾਂ 'ਤੇ ਖਾਣ ਪੀਣ ਦੀਆਂ ਵਸਤੂਆਂ...
ਕੈਪਟਨ ਭਲਕੇ ਜਲਾਲਾਬਾਦ ਹਲਕੇ 'ਚ ਕਰਨਗੇ ਰੋਡ ਸ਼ੋਅ
. . .  1 day ago
ਗੁਰੂ ਹਰਸਹਾਏ, 15 ਅਕਤੂਬਰ (ਹਰਚਰਨ ਸਿੰਘ ਸੰਧੂ)- 21 ਅਕਤੂਬਰ ਨੂੰ ਜਲਾਲਾਬਾਦ ਹਲਕੇ 'ਚ ਹੋ ਰਹੀ ਜ਼ਿਮਨੀ ਚੋਣ ਸੰਬੰਧੀ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਭਲਕੇ ਜਲਾਲਾਬਾਦ....
ਐੱਨ. ਜੀ. ਟੀ. ਨੇ ਪੰਜਾਬ, ਹਰਿਆਣਾ ਅਤੇ ਯੂ. ਪੀ. ਤੋਂ ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਕੀਤੀ ਕਾਰਵਾਈ 'ਤੇ ਮੰਗੀ ਰਿਪੋਰਟ
. . .  1 day ago
ਨਵੀਂ ਦਿੱਲੀ, 15 ਅਕਤੂਬਰ- ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐੱਨ. ਜੀ. ਟੀ.) ਨੇ ਉੱਤਰ ਪ੍ਰਦੇਸ਼, ਹਰਿਆਣਾ ਅਤੇ ਪੰਜਾਬ ਕੋਲੋਂ ਝੋਨੇ ਦੀ ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਕੀਤੀ ਗਈ ਕਾਰਵਾਈ...
ਅਜਨਾਲਾ 'ਚ ਡੇਂਗੂ ਦਾ ਕਹਿਰ ਜਾਰੀ, ਇੱਕ ਹੋਰ ਵਿਅਕਤੀ ਦੀ ਮੌਤ
. . .  1 day ago
ਅਜਨਾਲਾ, 15 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਪਿਛਲੇ ਕਈ ਦਿਨਾਂ ਤੋਂ ਅਜਨਾਲਾ 'ਚ ਚੱਲ ਰਿਹਾ ਡੇਂਗੂ ਦਾ ਕਹਿਰ ਰੁਕਣ ਦਾ ਨਾਂ ਨਹੀਂ ਲੈ ਰਿਹਾ ਅਤੇ ਇਸ ਨਾਲ ਹੋਣ ਵਾਲੀਆਂ ਮੌਤਾਂ...
ਨਸ਼ੇ ਦੇ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ
. . .  1 day ago
ਜੰਡਿਆਲਾ ਮੰਜਕੀ, 15 ਅਕਤੂਬਰ (ਸੁਰਜੀਤ ਸਿੰਘ ਜੰਡਿਆਲਾ)- ਸਥਾਨਕ ਕਸਬੇ 'ਚ ਨਸ਼ੇ ਦੇ ਓਵਰਡੋਜ਼ ਕਾਰਨ ਇੱਕ ਨੌਜਵਾਨ ਦੀ ਮੌਤ ਦੀ ਖ਼ਬਰ ਪ੍ਰਾਪਤ ਹੋਈ ਹੈ। ਮ੍ਰਿਤਕ ਨੌਜਵਾਨ ਦੀ ਪਹਿਚਾਣ 26 ਸਾਲਾ...
ਕਾਰ ਅਤੇ ਟੈਂਕਰ ਵਿਚਾਲੇ ਹੋਈ ਭਿਆਨਕ ਟੱਕਰ, ਮਾਂ-ਪੁੱਤ ਦੀ ਮੌਤ
. . .  1 day ago
ਕਰਤਾਰਪੁਰ, 15 ਅਕਤੂਬਰ (ਜਸਵੰਤ ਵਰਮਾ)- ਕਰਤਾਰਪੁਰ ਜੀ. ਟੀ. ਰੋਡ 'ਤੇ ਪਿੰਡ ਕਾਹਲਵਾਂ ਦੇ ਸਾਹਮਣੇ ਅੱਜ ਇੱਕ ਕਾਰ ਬੇਕਾਬੂ ਹੋ ਕੇ ਸਾਹਮਣੇ ਜਾ ਰਹੇ ਟੈਂਕਰ ਨਾਲ ਟਕਰਾਅ...
ਮੇਰੇ ਅਤੇ ਰਮਿੰਦਰ ਆਵਲਾ ਵਿਚਕਾਰ ਵਪਾਰਕ ਹਿੱਸੇ ਦੀ ਗੱਲ ਕਹਿ ਕੇ ਕਾਂਗਰਸ ਕਰ ਰਹੀ ਹੈ ਝੂਠਾ ਪ੍ਰਚਾਰ- ਬਾਦਲ
. . .  1 day ago
ਜਲਾਲਾਬਾਦ, 15 ਅਕਤੂਬਰ (ਪ੍ਰਦੀਪ ਕੁਮਾਰ)- ਜਲਾਲਾਬਾਦ ਜ਼ਿਮਨੀ ਚੋਣ ਨੂੰ ਹਾਰਦਿਆਂ ਦੇਖ ਕੇ ਮੇਰੇ ਅਤੇ ਕਾਂਗਰਸੀ ਉਮੀਦਵਾਰ ਵਿਚਕਾਰ ਵਪਾਰਕ ਹਿੱਸੇ ਦੀ ਗੱਲ ਕਹਿ ਕੇ ਕਾਂਗਰਸ ਲੋਕਾਂ 'ਚ ਝੂਠਾ...
ਤਿਹਾੜ ਜੇਲ੍ਹ 'ਚ ਕੱਲ੍ਹ ਚਿਦੰਬਰਮ ਕੋਲੋਂ ਪੁੱਛਗਿੱਛ ਕਰੇਗੀ ਈ. ਡੀ.
. . .  1 day ago
ਨਵੀਂ ਦਿੱਲੀ, 15 ਅਕਤੂਬਰ- ਦਿੱਲੀ ਦੀ ਇੱਕ ਅਦਾਲਤ ਨੇ ਆਈ. ਐੱਨ. ਐਕਸ. ਮੀਡੀਆ ਮਾਮਲੇ ਇਨਫੋਰਸਮੈਂਟ ਡਾਇਰੈਕਟਰੇਟ (ਈ. ਡੀ.) ਨੂੰ ਕਾਂਗਰਸ ਦੇ ਸੀਨੀਅਰ ਨੇਤਾ ਅਤੇ ਸਾਬਕਾ ਵਿੱਤ ਮੰਤਰੀ...
ਜੰਮੂ-ਕਸ਼ਮੀਰ 'ਚ ਪਾਕਿਸਤਾਨ ਵਲੋਂ ਕੀਤੀ ਗੋਲੀਬਾਰੀ 'ਚ ਔਰਤ ਦੀ ਮੌਤ
. . .  1 day ago
ਸ੍ਰੀਨਗਰ, 15 ਅਕਤੂਬਰ- ਜੰਮੂ-ਕਸ਼ਮੀਰ ਦੇ ਪੁਣਛ ਸੈਕਟਰ 'ਚ ਅੱਜ ਪਾਕਿਸਤਾਨ ਨੇ ਜੰਗਬੰਦੀ ਦੀ ਉਲੰਘਣਾ ਕਰਦਿਆਂ ਗੋਲੀਬਾਰੀ...
ਆਪਣੀਆਂ ਮੰਗਾਂ ਨੂੰ ਲੈ ਕੇ ਦਰਜਾ ਚਾਰ ਕਰਮਚਾਰੀਆਂ ਵਲੋਂ ਰੋਸ ਪ੍ਰਦਰਸ਼ਨ
. . .  1 day ago
ਐੱਸ. ਏ. ਐੱਸ. ਨਗਰ, 15 ਅਕਤੂਬਰ (ਤਰਵਿੰਦਰ ਸਿੰਘ ਬੈਨੀਪਾਲ)- ਦਰਜਾ ਚਾਰ ਕਰਮਚਾਰੀ ਐਸੋਸੀਏਸ਼ਨ ਸਿੱਖਿਆ ਵਿਭਾਗ ਪੰਜਾਬ ਵਲੋਂ ਅੱਜ ਆਪਣੀਆਂ ਮੰਗਾਂ ਨੂੰ ਲੈ ਕੇ ਡੀ. ਪੀ. ਆਈ...
ਰਾਹੋਂ ਪੁਲਿਸ ਨੇ ਭਾਰੀ ਮਾਤਰਾ ਨਸ਼ੀਲੀਆਂ ਗੋਲੀਆਂ ਸਣੇ ਇੱਕ ਵਿਅਕਤੀ ਨੂੰ ਕੀਤਾ ਕਾਬੂ
. . .  1 day ago
ਰਾਹੋਂ, 15 ਅਕਤੂਬਰ (ਬਲਬੀਰ ਸਿੰਘ ਰੂਬੀ)- ਸਥਾਨਕ ਪੁਲਿਸ ਨੇ ਅੱਜ ਇੱਕ ਕਾਰ ਸਵਾਰ ਵਿਅਕਤੀ ਨੂੰ 22000 ਹਜ਼ਾਰ ਨਸ਼ੀਲੀਆਂ ਗੋਲੀਆਂ ਸਣੇ ਗ੍ਰਿਫ਼ਤਾਰ ਕੀਤਾ...
65ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਫੁੱਟਬਾਲ ਸਮਾਪਤ, ਖ਼ਾਲਸਾ ਸਕੂਲ ਬੱਡੋ ਰਿਹਾ ਚੈਂਪੀਅਨ
. . .  1 day ago
ਮਾਹਿਲਪੁਰ, 15 ਅਕਤੂਬਰ (ਦੀਪਕ ਅਗਨੀਹੋਤਰੀ)- ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਵਿਖੇ 65ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਅੱਜ ਖ਼ਤਮ ਹੋ...
ਸਾਨੂੰ ਖੁਸ਼ੀ ਹੈ, ਕਰਤਾਰਪੁਰ ਕਾਰੀਡੋਰ ਮੁਕੰਮਲ ਹੋਣ ਜਾ ਰਿਹੈ - ਪ੍ਰਧਾਨ ਮੰਤਰੀ ਮੋਦੀ
. . .  1 day ago
ਬੱਸ ਦੇ ਪਲਟਣ ਕਾਰਨ 9 ਲੋਕਾਂ ਦੀ ਮੌਤ
. . .  1 day ago
ਕੌਮਾਂਤਰੀ ਨਗਰ ਕੀਰਤਨ ਦੇ ਰਾਜਸਥਾਨ ਤੋਂ ਪੰਜਾਬ 'ਚ ਪ੍ਰਵੇਸ਼ ਕਰਨ 'ਤੇ ਹੋਇਆ ਜ਼ੋਰਦਾਰ ਸਵਾਗਤ
. . .  1 day ago
ਧਾਰਾ 370 ਨੂੰ ਹਟਾਉਣ ਮਗਰੋਂ ਜੰਮੂ-ਕਸ਼ਮੀਰ ਪ੍ਰਦਰਸ਼ਨ, ਫ਼ਾਰੂਕ ਅਬਦੁੱਲਾ ਦੀ ਭੈਣ ਅਤੇ ਧੀ ਹਿਰਾਸਤ 'ਚ
. . .  1 day ago
ਲੁਧਿਆਣਾ ਘੰਟਾ ਘਰ ਬੰਬ ਧਮਾਕਾ ਮਾਮਲੇ 'ਚ ਅਦਾਲਤ ਕੱਲ੍ਹ ਸੁਣਾਏਗੀ ਫ਼ੈਸਲਾ
. . .  1 day ago
ਸ਼ਿਮਲਾ 'ਚ ਲੱਗੇ ਭੂਚਾਲ ਦੇ ਝਟਕੇ
. . .  1 day ago
ਅਯੁੱਧਿਆ ਮਾਮਲੇ 'ਤੇ ਕੱਲ੍ਹ ਹੋਵੇਗੀ ਆਖ਼ਰੀ ਸੁਣਵਾਈ- ਚੀਫ਼ ਜਸਟਿਸ
. . .  1 day ago
ਜੇ ਪਰਾਲੀ ਨੂੰ ਸਾੜਨ ਤੋਂ ਰੋਕਣਾ ਹੈ ਤਾਂ ਕਿਸਾਨਾਂ ਨੂੰ ਪੈਦਾਵਾਰ 'ਤੇ 100 ਰੁਪਏ ਪ੍ਰਤੀ ਕੁਇੰਟਲ ਵਾਧੂ ਦੇਵੇ ਕੇਂਦਰ ਸਰਕਾਰ- ਕੈਪਟਨ
. . .  1 day ago
ਉੱਤਰ ਪ੍ਰਦੇਸ਼ 'ਚ ਕਾਂਗਰਸ ਨੂੰ ਝਟਕਾ, ਰਤਨਾ ਸਿੰਘ ਨੇ ਫੜਿਆ ਭਾਜਪਾ ਦਾ 'ਪੱਲਾ'
. . .  1 day ago
ਵੱਡੀ ਮਾਤਰਾ 'ਚ ਨਸ਼ੀਲੀਆਂ ਗੋਲੀਆਂ ਸਣੇ ਤਿੰਨ
. . .  1 day ago
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਕਿਹਾ- ਆਰ. ਐੱਸ. ਐੱਸ. ਦਾ 'ਹਿੰਦੂ ਰਾਸ਼ਟਰ' ਵਾਲਾ ਬਿਆਨ ਗ਼ਲਤ
. . .  1 day ago
ਹਸਪਤਾਲ 'ਚ ਡੇਂਗੂ ਪੀੜਤਾਂ ਨੂੰ ਮਿਲਣ ਪਹੁੰਚੇ ਕੇਂਦਰੀ ਮੰਤਰੀ ਅਸ਼ਵਨੀ ਚੌਬੇ 'ਤੇ ਸੁੱਟੇ ਗਈ ਸਿਆਹੀ
. . .  1 day ago
ਲੜਕੇ ਨੇ ਗੋਲੀ ਮਾਰ ਕੇ ਆਪਣੇ ਪਿਓ ਨੂੰ ਕੀਤਾ ਜ਼ਖ਼ਮੀ
. . .  1 day ago
ਜਲੰਧਰ : ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਿਜੀਟਲ ਮਿਊਜ਼ੀਅਮ ਤੇ ਲਾਈਟ ਐਂਡ ਸਾਊਂਡ ਸ਼ੋਅ ਦਾ ਚੌਧਰੀ ਸੰਤੋਖ ਸਿੰਘ ਵਲੋਂ ਉਦਘਾਟਨ
. . .  1 day ago
ਕਾਰ ਅਤੇ ਬੱਸ ਵਿਚਾਲੇ ਹੋਈ ਭਿਆਨਕ ਟੱਕਰ 'ਚ ਬੱਚਿਆਂ ਸਣੇ 6 ਜ਼ਖ਼ਮੀ
. . .  1 day ago
ਪੀ.ਐੱਮ.ਸੀ. ਬੈਂਕ ਘੋਟਾਲਾ : ਪ੍ਰਦਰਸ਼ਨ ਮਗਰੋਂ ਖਾਤਾ ਧਾਰਕ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ, ਖਾਤੇ 'ਚ ਸਨ 90 ਲੱਖ ਰੁਪਏ
. . .  1 day ago
ਕਰਜ਼ੇ ਦੇ ਬੋਝ ਹੇਠਾਂ ਦੱਬੇ ਕਿਸਾਨ ਨੇ ਫਾਹਾ ਲੈ ਕੇ ਕੀਤੀ ਜੀਵਨ ਲੀਲਾ ਸਮਾਪਤ
. . .  1 day ago
ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ ਗੁਰੂ ਰਾਮਦਾਸ ਜੀ ਪ੍ਰਕਾਸ਼ ਦਿਹਾੜਾ
. . .  1 day ago
ਮਹਾਰਾਸ਼ਟਰ ਵਿਧਾਨ ਸਭਾ ਚੋਣਾਂ ਲਈ ਭਾਜਪਾ ਨੇ ਜਾਰੀ ਕੀਤਾ ਚੋਣ ਮਨੋਰਥ ਪੱਤਰ
. . .  1 day ago
ਸ੍ਰੀ ਗੁਰੂ ਰਾਮਦਾਸ ਜੀ ਦੇ 485ਵੇਂ ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਜਾਏ ਸੁੰਦਰ ਜਲੌ ਬਣੇ ਖਿੱਚ ਦਾ ਕੇਂਦਰ
. . .  1 day ago
ਪੰਜਾਬ ਸਰਕਾਰ ਦੇ ਮੰਤਰੀਆਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਸੌਂਪੀ ਕੈਪਟਨ ਵਲੋਂ ਲਿਖੀ ਚਿੱਠੀ
. . .  1 day ago
ਐੱਸ.ਐੱਸ.ਪੀ ਦਫ਼ਤਰ ਦੇ ਬਾਹਰੋਂ ਮਿਲੀ ਇੱਕ ਅਧਖੜ ਉਮਰੇ ਵਿਅਕਤੀ ਦੀ ਲਾਸ਼
. . .  1 day ago
ਭਾਰਤੀ ਖੇਤਰ 'ਚ ਬੀਤੀ ਰਾਤ ਮੁੜ ਦਾਖਲ ਹੋਇਆ ਡਰੋਨ
. . .  1 day ago
ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਮਿਲਣ ਪੁੱਜੇ ਕੈਪਟਨ ਦੇ ਦੋ ਮੰਤਰੀ
. . .  1 day ago
ਉਤਰ ਪ੍ਰਦੇਸ਼ ਪੁਲਿਸ ਨੇ ਇਕ ਝਟਕੇ 'ਚ ਬੇਰੁਜ਼ਗਾਰ ਕੀਤੇ 25 ਹਜ਼ਾਰ ਹੋਮਗਾਰਡ ਜਵਾਨ
. . .  1 day ago
ਐਫ.ਏ.ਟੀ.ਐਫ. ਦੀ ਬੈਠਕ 'ਚ ਪਾਕਿਸਤਾਨ ਮੁਸ਼ਕਿਲ 'ਚ, ਦੋਸਤ ਦੇਸ਼ਾਂ ਨੇ ਨਹੀਂ ਦਿੱਤਾ ਸਾਥ
. . .  1 day ago
ਅੱਜ ਦਾ ਵਿਚਾਰ
. . .  1 day ago
ਸਕੂਲ ਬੱਸ ਹੇਠ ਆਉਣ ਨਾਲ ਡੇਢ ਸਾਲਾ ਬੱਚੇ ਦੀ ਮੌਤ
. . .  2 days ago
ਮਾਨਸਾ ਪੁਲਿਸ ਵੱਲੋਂ ਅੰਤਰਰਾਜੀ ਮੋਬਾਈਲ ਫ਼ੋਨ ਬੈਟਰੀ ਗਿਰੋਹ ਦਾ ਪਰਦਾਫਾਸ਼
. . .  2 days ago
ਬਠਿੰਡਾ ਵਿਚ ਹੋਇਆ ਨਾਬਾਲਗ ਲੜਕੀ ਦਾ ਵਿਆਹ
. . .  2 days ago
ਸਭਿਆਚਾਰ ਤੇ ਵਿਰਾਸਤੀ ਰੰਗ ਬਿਖ਼ੇਰਦਿਆਂ 61ਵਾਂ ਖੇਤਰੀ ਯੁਵਕ ਅਤੇ ਵਿਰਾਸਤ ਮੇਲਾ ਹੋਇਆ ਸਮਾਪਤ
. . .  2 days ago
ਸੂਬੇ 'ਚ ਵੱਖ-ਵੱਖ ਜੇਲ੍ਹਾਂ 'ਚ ਸਜ਼ਾ ਕੱਟ ਰਹੇ ਪੰਜਾਬ ਪੁਲਿਸ ਦੇ 5 ਮੁਲਜ਼ਮਾਂ ਨੂੰ ਮਿਲੇਗੀ ਵਿਸ਼ੇਸ਼ ਛੂਟ
. . .  2 days ago
ਪੀ.ਐਮ.ਸੀ ਬੈਂਕ ਦੇ ਜਮ੍ਹਾ ਕਰਤਾ ਦੇ ਲਈ ਨਿਕਾਸੀ ਸੀਮਾ ਵੱਧ ਕੇ ਹੋਈ 40,000 ਰੁਪਏ
. . .  2 days ago
ਐਮ.ਆਈ 17 ਹੈਲੀਕਾਪਟਰ ਮਾਮਲੇ 'ਚ ਹਵਾਈ ਫ਼ੌਜ ਦੇ 6 ਅਧਿਕਾਰੀਆਂ ਖ਼ਿਲਾਫ਼ ਹੋਵੇਗੀ ਕਾਰਵਾਈ
. . .  2 days ago
ਕਰਤਾਰਪੁਰ ਲਾਂਘੇ 'ਤੇ ਪਾਕਿਸਤਾਨ ਨੇ ਭਾਰਤ ਨੂੰ ਭੇਜਿਆ ਅੰਤਰਿਮ ਖਰੜਾ
. . .  2 days ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 5 ਕੱਤਕ ਸੰਮਤ 550

ਦਿੱਲੀ

ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਵਿਖੇ ਦੁਸਹਿਰਾ ਹੱਲਾ ਮਹੱਲਾ ਮਨਾਇਆ

ਹਜ਼ੂਰ ਸਾਹਿਬ, 20 ਅਕਤੂਬਰ (ਰਵਿੰਦਰ ਸਿੰਘ ਮੋਦੀ)-ਤਖ਼ਤ ਸੱਚਖੰਡ ਸ਼੍ਰੀ ਹਜ਼ੂਰ ਸਾਹਿਬ ਵਿਖੇ ਬੀਤੇ ਦਿਨ ਦੁਸਹਿਰਾ ਹੱਲਾ ਮਹੱਲਾ ਸ਼ਰਧਾ ਨਾਲ ਮਨਾਇਆ ਗਿਆ | ਤਖ਼ਤ ਸਾਹਿਬ ਦੀ ਮਰਿਆਦਾ ਅਨੁਸਾਰ ਸਵੇਰੇ ਅੰਮਿ੍ਤ ਵੇਲੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਮੁਖ ਵਾਕ ਲੈਣ ਤੋਂ ਬਾਅਦ ਦੁਸਹਿਰਾ ਖੇਡਣ ਵਾਸਤੇ ਅਰਦਾਸ ਕੀਤੀ ਗਈ | ਤਖਤ ਸਾਹਿਬ ਦੇ ਜੱਥੇਦਾਰ ਬਾਬਾ ਕੁਲਵੰਤ ਸਿੰਘ ਨੇ ਇਸ ਵੇਲੇ ਸੰਗਤ ਨੂੰ ਸ਼ੁਭ ਕਾਮਨਾਵਾਂ ਦਿੱਤੀਆਂ | ਇਸ ਮੌਕੇ ਮੀਤ ਜਥੇਦਾਰ ਬਾਬਾ ਜੋਤਇੰਦਰ ਸਿੰਘ, ਹੈੱਡ ਗ੍ਰੰਥੀ ਸਿੰਘ ਸਾਹਿਬ ਭਾਈ ਕਸ਼ਮੀਰ ਸਿੰਘ, ਮੀਤ ਗ੍ਰੰਥੀ ਭਾਈ ਅਵਤਾਰ ਸਿੰਘ ਸ਼ੀਤ, ਧੂਪੀਆ ਭਾਈ ਰਾਮ ਸਿੰਘ ਵੀ ਮੌਜੂਦ ਸਨ | ਗੁਰਦੁਆਰਾ ਵਿਖੇ ਕੀਰਤਨ, ਕਥਾ ਅਤੇ ਆਰਤੀ ਦੇ ਪ੍ਰੋਗਰਾਮ ਹੋਏ | ਦੁਸਹਿਰਾ ਮਹੱਲਾ ਵਾਸਤੇ ਪੰਜਾਬ, ਹਰਿਆਣਾ, ਦਿੱਲੀ, ਤੇਲੰਗਾਨਾ ਅਤੇ ਕਰਨਾਟਕ ਤੋਂ ਵੱਡੀ ਗਿਣਤੀ ਵਿਚ ਸੰਗਤਾਂ ਇਥੇ ਪੁਜੀਆਂ ਸਨ | ਉਨ੍ਹਾਂ ਦੇ ਲੰਗਰ ਅਤੇ ਰਿਹਾਇਸ਼ ਦੇ ਪ੍ਰਬੰਧ ਗੁਰਦੁਆਰਾ ਬੋਰਡ ਦੇ ਯਾਤਰੀ ਨਿਵਾਸਾਂ ਵਿੱਚ ਕੀਤੇ ਗਏ | ਗੁਰਦੁਆਰਾ ਲੰਗਰ ਸਾਹਿਬ ਵਲੋਂ ਯਾਤਰੀਆਂ ਵਾਸਤੇ ਲੰਗਰ ਅਤੇ ਰਿਹਾਇਸ਼ ਦੀ ਵਿਵਸਥਾ ਕੀਤੀਆਂ ਗਈਆਂ | 16 ਯਾਤਰੀ ਨਿਵਾਸਾਂ ਵਿਚ ਇਕ ਲੱਖ ਤੋਂ ਵੱਧ ਯਾਤਰੀਆਂ ਵਾਸਤੇ ਰਿਹਾਇਸ਼ ਦਾ ਪ੍ਰਬੰਧ ਸੀ | ਸ਼ੁਕਰਵਾਰ ਨੂੰ ਸ਼ਾਮ 4 ਵਜੇ ਤਖ਼ਤ ਸਾਹਿਬ ਤੋਂ ਹੱਲਾ ਮਹੱਲਾ ਨਗਰ ਕੀਰਤਨ ਯਾਤਰਾ ਸ਼ੁਰੂ ਹੋਈ | ਯਾਤਰਾ ਵਿਚ ਨਿਸ਼ਾਨ ਸਾਹਿਬ, ਗੁਰੂ ਮਹਾਰਾਜ ਜੀ ਦੇ ਘੋੜੇ, ਕੀਰਤਨੀ ਜਥੇ, ਭਜਨ ਮੰਡ, ਨਿਹੰਗ ਸਿੰਘ ਦੇ ਦਲ ਅਤੇ ਦਲਾਂ ਦੇ ਜਥੇਦਾਰ, ਪੰਜ ਪਿਆਰੇ ਸਾਹਿਬਾਨ,
ਗੁਰਦੁਆਰਾ ਬੋਰਡ ਦੇ ਮੈਂਬਰ, ਅਧਿਕਾਰੀ ਅਤੇ ਸੰਗਤਾਂ ਵੀ ਸ਼ਾਮਿਲ ਹੋਈਆਂ | ਸ਼ਾਮ 5.50 ਵਜੇ ਹੱਲਾ ਪ੍ਰੋਗਰਾਮ ਕੀਤਾ ਗਿਆ | ਜਿਸ ਦੇ ਵਿਚ ਸ਼ਾਸਤਰ ਲੈ ਕੇ ਹੱਲਾ ਮਨਾਇਆ ਗਿਆ | ਗਤਕਾ ਜਥੇ ਵਲੋਂ ਸ਼ਸਤਰ ਪ੍ਰਦਰਸ਼ਨ ਕੀਤੇ ਗਏ | ਦੁਸਹਿਰੇ ਦੇ ਮੌਕੇ 'ਤੇ ਵੱਖ-ਵੱਖ ਸਥਾਨਾਂ 'ਤੇ ਲੰਗਰ ਲਗਾਏ ਗਏ | ਭਾਈ ਲਾਲੋ ਜੀ ਲੰਗਰ ਗਾਤੇ ਨੰਬਰ ਇਕ ਅਤੇ ਗਾਤੇ ਨੰਬਰ ਦੋ ਦੇ ਸਥਾਨ 'ਤੇ ਬਾਬਾ ਗੁਰਚਰਨ ਸਿੰਘ ਭੈਰੋ ਮਾਜਰਾਵਾਲੇ (ਰੋਪੜ) ਵਲੋਂ ਮਠਾਈਆਂ ਦਾ ਲੰਗਰ ਲਗਾਏ ਗਏ |

ਨਿਹੰਗ ਸਿੰਘਾਂ ਨੇ ਘੋੜ ਸਵਾਰੀ ਤੇ ਨੇਜ਼ਾਬਾਜ਼ੀ ਦੇ ਦਿਖਾਏ ਕਰਤਬ- 4 ਜ਼ਖ਼ਮੀ

ਨਾਂਦੇੜ, 20 ਅਕਤੂਬਰ (ਰਵਿੰਦਰ ਸਿੰਘ ਮੋਦੀ)- ਸ੍ਰੀ ਹਜ਼ੂਰ ਸਾਹਿਬ ਵਿਖੇ ਦੁਸਹਿਰਾ ਹੱਲਾ ਮਹੱਲਾ ਮਨਾਉਣ ਆਏ ਨਿਹੰਗ ਸਿੰਘਾਂ ਦੇ ਦਲਾਂ ਨੇ ਹਵਾ ਤੋਂ ਤੇਜ਼ ਗਤੀ ਨਾਲ ਦੌੜ ਰਹੇ ਘੋੜਿਆਂ 'ਤੇ ਸਵਾਰ ਹੋ ਕੇ ਹੈਰਾਨ ਕਰਨ ਵਾਲੇ ਕਰਤਬ ਦਿਖਾਏ ਜਿਨ੍ਹਾਂ ਨੂੰ ਦੇਖ ਕੇ ਲੋਕ ...

ਪੂਰੀ ਖ਼ਬਰ »

ਭੇਦਭਰੀ ਹਾਲਤ ਵਿਚ ਮਜ਼ਦੂਰ ਦੀ ਲਾਸ਼ ਬਰਾਮਦ

ਕਰਨਾਲ, 20 ਅਕਤੂਬਰ (ਗੁਰਮੀਤ ਸਿੰਘ ਸੱਗੂ)-ਮੇਰਠ ਰੋਡ ਸਥਿਤ ਕੇ.ਆਰ ਸਿਨੇਮਾ ਨੇੜੇ ਇਕ ਨਾਲੇ ਕੋਲੋ ਇਕ ਮਜਦੂਰ ਦੀ ਲਾਸ਼ ਮਿਲਣ ਤੋ ਬਾਅਦ ਖੇਤਰ ਵਿਚ ਸਨਸਨੀ ਫੈਲ ਗਈ | ਸੂਚਨਾ ਮਿਲਣ ਤੇ ਪੁਲਿਸ ਅਤੇ ਐਫ.ਐਸ.ਐਲ. ਦੀਆਂ ਟੀਮਾ ਮੌਕੇ 'ਤੇ ਪੁੱਜ ਗਈਆਂ, ਜਿਨ੍ਹਾਂ ਨੇ ਆਪਣੀ ਜਾਂਚ ...

ਪੂਰੀ ਖ਼ਬਰ »

ਨਵਯੁੱਗ ਰਾਮਲੀਲ੍ਹਾ ਕਮੇਟੀ ਨੇ ਕੀਤਾ ਕੈਂਡਲ ਮਾਰਚ

ਨਵੀਂ ਦਿੱਲੀ, 20 ਅਕਤੂਬਰ (ਬਲਵਿੰਦਰ ਸਿੰਘ ਸੋਢੀ)-ਸ੍ਰੀ ਨਵਯੁੱਗ ਰਾਮਲੀਲ੍ਹਾ ਕਮੇਟੀ, ਕਸ਼ਮੀਰੀ ਗੇਟ ਦੀ ਅਗਵਾਈ ਵਿਚ ਭਾਰਤ ਮਿਲਾਪ ਤੇ ਰਾਮ ਦਰਬਾਰ ਦਾ ਮੰਚਨ ਕੀਤਾ ਗਿਆ | ਇਸ ਤੋਂ ਪਹਿਲਾਂ ਅੰਮਿ੍ਤਸਰ ਵਿਚ ਦੁਸਹਿਰੇ ਦੇ ਮੌਕੇ 'ਤੇ ਹੋਏ ਹਾਦਸੇ ਵਿਚ ਜੋ ਲੋਕ ਮਾਰੇ ਗਏ, ...

ਪੂਰੀ ਖ਼ਬਰ »

ਸਵਾਰੀਆਂ ਲੈ ਕੇ ਜਾ ਰਹੀ ਪ੍ਰਾਈਵੇਟ ਬਸ 'ਚ ਲੱਗੀ ਅੱਗ

ਕਰਨਾਲ, 20 ਅਕਤੂਬਰ (ਗੁਰਮੀਤ ਸਿੰਘ ਸੱਗੂ)-ਸਵਾਰੀਆਂ ਨਾਲ ਭਰੀ ਇਕ ਬਸ 'ਚ ਅਚਾਨਕ ਅੱਗ ਲੱਗ ਜਾਣ ਕਾਰਨ ਬਸ ਸੜ ਕੇ ਸੁਆਹ ਹੋ ਗਈ, ਜਦਕਿ ਕਿਸੇ ਤਰਾਂ ਦਾ ਕੋਈ ਜਾਨੀ ਨੁਕਸਾਨ ਹੋਣ ਤੋ ਬਚ ਗਿਆ | ਇਹ ਬਸ ਕਰਨਾਲ ਤੋਂ ਯੂ.ਪੀ. ਦੇ ਬੜੋਲੀ ਜਾ ਰਹੀ ਸੀ ਕਿ ਮੇਰਠ ਰੋਡ 'ਤੇ ਸ਼ੁਗਰ ਮਿਲ ...

ਪੂਰੀ ਖ਼ਬਰ »

ਨਗਰ ਨਿਗਮ ਨੂੰ ਬਾਂਦਰ ਫੜਨ ਵਾਲੇ ਨਾ ਮਿਲਣ 'ਤੇ ਅਫ਼ਸਰ ਹੋਏ ਪ੍ਰੇਸ਼ਾਨ

ਨਵੀਂ ਦਿੱਲੀ, 20 ਅਕਤੂਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਵੈਸਟ, ਸਾਊਥ ਤੇ ਸੈਂਟਰਲ ਦਿੱਲੀ ਵਿਚ ਬਾਂਦਰਾਂ ਦੀ ਸਮੱਸਿਆ ਨਗਰ ਨਿਗਮ ਦੇ ਅਧਿਕਾਰੀਆਂ ਲਈ ਮੁਸੀਬਤ ਬਣੀ ਹੋਈ ਹੈ ਜਿਸ ਦਾ ਕੋਈ ਹੱਲ ਨਿਕਲਦਾ ਨਜ਼ਰ ਨਹੀਂ ਆ ਰਿਹਾ | ਇਕ ਪਾਸੇ ਉਪਰੋਕਤ ਇਲਾਕਿਆਂ ਵਿਚ ਰਹਿਣ ...

ਪੂਰੀ ਖ਼ਬਰ »

ਪਾਕ ਕਲਾ ਮਾਹਿਰ ਰਣਧੀਰ ਸਿੰਘ ਅਟਕਾਨ ਹੋਏ ਸਨਮਾਨਿਤ

ਕੁਰੂਕਸ਼ੇਤਰ, 20 ਅਕਤੂਬਰ (ਜਸਬੀਰ ਸਿੰਘ ਦੁੱਗਲ)-ਹਰਿਆਣਾ ਦੇ ਸੈਰਸਪਾਟਾ ਅਤੇ ਸਿੱਖਿਆ ਮੰਤਰੀ ਰਾਮ ਬਿਲਾਸ ਸ਼ਰਮਾ ਨੇ ਦੇਰ ਰਾਤ ਪਿੰਜੌਰ ਵਿਖੇ ਯਾਦਵੇਂਦਰਾ ਗਾਰਡਨ 'ਚ ਪਿੱਪਲੀ ਵਿਖੇ ਪੈਰਾਕੀਟ ਸੈਰਸਪਾਟਾ ਕੇਂਦਰ 'ਚ ਕਾਰਜਰਤ ਕਿਚਨ ਇੰਚਾਰਜ ਅਤੇ ਉੱਘੇ ਪਾਕ ਕਲਾ ...

ਪੂਰੀ ਖ਼ਬਰ »

ਰਾਜ ਪੱਧਰੀ ਪਾਵਰ ਲਿਫਟਿੰਗ ਮਕਾਬਲੇ ਵਿਚ ਚਮਕਾਇਆ ਨਾਂਅ

ਕਰਨਾਲ, 20 ਅਕਤੂਬਰ (ਗੁਰਮੀਤ ਸਿੰਘ ਸੱਗੂ)-ਗੁਰੂ ਨਾਨਕ ਖਾਲਸਾ ਕਾਲਜ ਦੇ ਵਿਦਿਆਰਥੀ ਖਿਡਾਰੀ ਮੋਹਿਤ ਨੇ ਰਾਜ ਪੱਧਰੀ ਪਾਵਰ ਲਿਫ਼ਟਿੰਗ ਮੁਕਾਬਲੇ 'ਚ ਗੋਲਡ ਅਤੇ ਸਿਲਵਰ ਮੈਡਲ ਜਿੱਤ ਕੇ ਕਾਲੇਜ ਅਤੇ ਕਰਨਾਲ ਦਾ ਨਾਅ ਰੋਸ਼ਨ ਕੀਤਾ ਹੈ ਜਿਸ ਨੂੰ ਕਾਲੇਜ ਪ੍ਰਬੰਧਨ ਕਮੇਟੀ ...

ਪੂਰੀ ਖ਼ਬਰ »

ਸਿੱਖ ਯੂਥ ਆਰਗੇਨਾਈਜੇਸ਼ਨ ਵਲੋਂ ਹਿੱਤ ਦਾ ਸਨਮਾਨ

ਨਵੀਂ ਦਿੱਲੀ, 20 ਅਕਤੂਬਰ (ਬਲਵਿੰਦਰ ਸਿੰੰਘ ਸੋਢੀ)-ਸਿੱਖ ਧਰਮ ਦੇ ਪ੍ਰਚਾਰ ਪ੍ਰਸਾਰ ਤੇ ਨੌਜਵਾਨ ਬੱਚਿਆਂ ਨੂੰ ਆਪਣੇ ਗੌਰਵਸ਼ਾਲੀ ਵਿਰਸੇ ਨਾਲ ਜੋੜਨ ਵਾਲੀ ਦਿੱਲੀ ਦੀ ਸੰਸਥਾ 'ਸਿੱਖ ਯੂਥ ਆਰਗੇਨਾਈਜੇਸ਼ਨ' ਵਲੋਂ ਇਸ ਸੰਸਥਾ ਦੇ ਸਰਪ੍ਰਸਤ ਜਥੇਦਾਰ ਅਵਤਾਰ ਸਿੰਘ ਹਿੱਤ ...

ਪੂਰੀ ਖ਼ਬਰ »

ਟ੍ਰੈਫ਼ਿਕ ਦੀ ਪਾਲਣਾ ਕਰਨ ਵਾਲੇ ਨੂੰ ਫੁੱਲ ਅਤੇ ਉਲੰਘਣਾ ਕਰਨ ਵਾਲੇ ਨੂੰ ਮਿਲੇਗੀ ਸ਼ਿਮਲਾ ਮਿਰਚ

ਨਵੀਂ ਦਿੱਲੀ, 20 ਅਕਤੂਬਰ (ਬਲਵਿੰਦਰ ਸਿੰੰਘ ਸੋਢੀ)-ਦਿੱਲੀ 'ਚ ਟ੍ਰੈਫ਼ਿਕ ਨਿਯਮਾਂ ਨੂੰ ਤੋੜਨ ਪ੍ਰਤੀ ਦਿੱਲੀ ਦੇ ਲੋਕ ਸਭ ਤੋਂ ਅੱਗੇ ਹਨ | ਹਾਲਾਂਕਿ ਟ੍ਰੈਫ਼ਿਕ ਪੁਲਿਸ ਨੇ ਟ੍ਰੈਫ਼ਿਕ ਨਿਯਮਾਂ ਦੀ ਪਾਲਣਾ ਨਾ ਕਰਨ ਵਾਲਿਆਂ ਪ੍ਰਤੀ ਕਾਫ਼ੀ ਸਖਤਾਈ ਕੀਤੀ ਹੈ ਪਰ ਫਿਰ ਵੀ ...

ਪੂਰੀ ਖ਼ਬਰ »

ਸੰਯੁਕਤ ਸੰਘਰਸ਼ ਸਮਿਤੀ 22 ਅਕਤੂਬਰ ਨੂੰ ਕਰੇਗਾ ਦਿੱਲੀ 'ਚ ਚੱਕਾ ਜਾਮ

ਨਵੀਂ ਦਿੱਲੀ, 20 ਅਕਤੂਬਰ (ਬਲਵਿੰਦਰ ਸਿੰਘ ਸੋਢੀ)-ਸੰਯੁਕਤ ਸੰਘਰਸ਼ ਸਮਿਤੀ ਦੇ ਸੰਯੋਜਕ ਇੰਦਰਜੀਤ ਸਿੰਘ ਨੇ ਪ੍ਰੈੱਸ ਨੂੰ ਭੇਜੇ ਆਪਣੇ ਬਿਆਨ ਵਿਚ ਕਿਹਾ ਕਿ ਪਿਛਲੇ ਸਮੇਂ ਤੋਂ ਉਹ ਆਪਣੀਆਂ ਸਮੱਸਿਆਵਾਂ ਪ੍ਰਤੀ ਸਰਕਾਰ ਨੂੰ ਵਾਰ-ਵਾਰ ਪੱਤਰ ਲਿਖ ਕੇ ਜਾਣੂ ਕਰਵਾ ਰਹੇ ...

ਪੂਰੀ ਖ਼ਬਰ »

ਗੱਡੀਆਂ ਦੀ ਚੋਰੀ ਕਰਨ ਵਾਲਾ ਕਾਬੂ

ਨਵੀਂ ਦਿੱਲੀ, 20 ਅਕਤੂਬਰ (ਬਲਵਿੰਦਰ ਸਿੰਘ ਸੋਢੀ)-ਸਾਊਸ ਵੈਸਟ ਜ਼ਿਲ੍ਹੇ ਦੀ ਪੁਲਿਸ ਨੇ ਗੱਡੀਆਂ ਚੋਰੀ ਕਰਨ ਵਾਲੇ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ ਜਿਸ ਦਾ ਨਾਂਅ ਧਰਮਿੰਦਰ (25) ਹੈ ਜੋ ਕਿ ਸਾਊਥ ਮੋਤੀ ਬਾਗ ਦੀ ਸ਼ਾਸਤਰੀ ਮਾਰਕੀਟ ਦਾ ਰਹਿਣ ਵਾਲਾ ਹੈ | ਪੁਲਿਸ ਨੇ ...

ਪੂਰੀ ਖ਼ਬਰ »

ਰਾਸ਼ਟਰੀ ਸਿੱਖ ਸੰਗਤ ਵਲੋਂ ਅੰਮਿ੍ਤਸਰ ਵਿਚ ਹੋਏ ਦਰਦਨਾਕ ਹਾਦਸੇ ਪ੍ਰਤੀ ਗਹਿਰਾ ਦੁੱਖ ਪ੍ਰਗਟ

ਨਵੀਂ ਦਿੱਲੀ, 20 ਅਕਤੂਬਰ (ਬਲਵਿੰਦਰ ਸਿੰਘ ਸੋਢੀ)-ਅੰਮਿ੍ਤਸਰ ਵਿਚ ਹੋਏ ਦਰਦਨਾਕ ਰੇਲ ਹਾਦਸੇ ਪ੍ਰਤੀ ਰਾਸ਼ਟਰੀ ਸਿੱਖ ਸੰਗਤ ਦੇ ਅਹੁਦੇਦਾਰਾਂ ਨੇ ਗਹਿਰਾ ਦੁੱਖ ਪ੍ਰਗਟ ਕੀਤਾ ਹੈ ਅਤੇ ਮਿ੍ਤਕ ਲੋਕਾਂ ਦੇ ਪਰਿਵਾਰਾਂ ਨਾਲ ਹਾਰਦਿਕ ਸੰਵੇਦਨਾ ਵਿਅਕਤ ਕੀਤੀ ਹੈ | ...

ਪੂਰੀ ਖ਼ਬਰ »

ਪ੍ਰਗਤੀ ਮੈਦਾਨ ਵਿਚ ਥਾਂ ਦੀ ਕਮੀ ਕਾਰਨ ਘੱਟ ਲੋਕ ਲੈਣਗੇ ਹਿੱਸਾ

ਨਵੀਂ ਦਿੱਲੀ, 20 ਅਕਤੂਬਰ (ਬਲਵਿੰਦਰ ਸਿੰਘ ਸੋਢੀ)-ਇਸ ਸਾਲ ਦਿੱਲੀ ਦੇ ਪ੍ਰਗਤੀ ਮੈਦਾਨ ਵਿਚ ਟਰੇਡ ਫੇਅਰ 14 ਨਵੰਬਰ ਨੂੰ ਲਗਾਇਆ ਜਾ ਰਿਹਾ ਹੈ ਜੋ ਕਿ 27 ਨਵੰਬਰ ਤੱਕ ਚੱਲੇਗਾ | ਮੇਲੇ ਵਿਚ ਅਫ਼ਗਾਨਿਸਤਾਨ ਨੂੰ ਕੰਟਰੀ ਪਾਰਟਨਰ ਬਣਾਇਆ ਗਿਆ ਹੈ ਅਤੇ ਫੋਕਸ, ਕੰਟਰੀ ਨਿਪਾਲ ...

ਪੂਰੀ ਖ਼ਬਰ »

ਐਸ.ਡੀ. ਗਰਲਜ਼ ਕਾਲਜ ਨੂੰ ਸੂਬੇ 'ਚ ਮਿਲਿਆ ਦੂਜਾ ਸਥਾਨ

ਨਰਵਾਨਾ, 20 ਅਕਤੂਬਰ (ਅਜੀਤ ਬਿਊਰੋ)- ਹਰਿਆਣਾ ਸਕੂਲ ਸਿੱਖਿਆ ਬੋਰਡ ਨੇ ਐਸ.ਡੀ. ਗਰਲਜ਼ ਕਾਲਜ ਨਰਵਾਨਾ ਨੂੰ ਪੂਰੇ ਸੂਬੇ ਭਰ 'ਚ ਸਾਲ 2016-17 ਲਈ ਦੂਜਾ ਸਥਾਨ ਦੇ ਕੇ ਨਵਾਜਿਆ | ਸਮਾਰੋਹ ਵਿਚ ਸਕੂਲ ਦੀ 12ਵੀਂ ਕਲਾ ਵਿਸ਼ੇ ਦੀ ਵਿਦਿਆਰਥਣ ਗੁਰਮੀਤ ਕੌਰ ਪੁੱਤਰੀ ਸਤਬੀਰ ਸਿੰਘ ਨੂੰ ...

ਪੂਰੀ ਖ਼ਬਰ »

ਮੁਸਾਫ਼ਰਾਂ ਦੀ ਸਹੂਲਤ ਲਈ ਬਣਾਏ ਬੱਸ ਸਟਾਪ ਬਣੇ ਸ਼ੋਅ ਪੀਸ

ਸਰਸਵਤੀ ਨਗਰ, 20 ਅਕਤੂਬਰ (ਅਜੀਤ ਬਿਊਰੋ)-ਰਾਸ਼ਟਰੀ ਮੁੱਖ ਮਾਰਗ ਐਨ.ਐਚ.-73 'ਤੇ ਮੁਸਾਫ਼ਰਾਂ ਦੀ ਸਹੂਲਤ ਲਈ ਬਣਾਏ ਗਏ ਸਾਰੇ ਬੱਸ ਸਟਾਪ ਸ਼ੋਅ ਪੀਸ ਬਣੇ ਹੋਏ ਹਨ | ਨਵੇਂ ਬਣਾਏ ਬੱਸ ਸਟਾਪ ਲੰਮੇਂ ਸਮੇਂ ਤੋਂ ਬੱਸਾਂ ਦੇ ਰੁਕਣ ਦੇ ਇੰਤਜਾਰ ਵਿਚ ਹਨ | ਸਰਕਾਰ ਵਲੋਂ ਲੱਖਾਂ ...

ਪੂਰੀ ਖ਼ਬਰ »

ਬਿਜਲੀ ਕਰਮਚਾਰੀਆਂ ਨੇ ਸਾੜਿਆ ਮੁੱਖ ਮੰਤਰੀ ਦਾ ਪੁਤਲਾ

ਕੁਰੂਕਸ਼ੇਤਰ, 20 ਅਕਤੂਬਰ (ਜਸਬੀਰ ਸਿੰਘ ਦੁੱਗਲ)-ਹਰਿਆਣਾ ਰਾਜ ਬਿਜਲੀ ਬੋਰਡ ਵਰਕਸ ਯੂਨੀਅਨ ਦੇ ਮੈਂਬਰਾਂ ਨੇ ਮੁੱਖ ਮੰਤਰੀ ਦਾ ਪੁਤਲਾ ਸਾੜਿਆ | ਬਿਜਲੀ ਕਰਮਾਰੀਆਂ ਨੇ ਇਸ ਤੋਂ ਪਹਿਲਾਂ ਸਰਕਾਰ ਵਿਰੋਧੀ ਨਾਅਰੇਬਾਜੀ ਕੀਤੀ | ਯੂਨਿਟ ਪ੍ਰਧਾਨ ਕਰਨੈਲ ਸਿੰਘ ਨੇ ਕਿਹਾ ...

ਪੂਰੀ ਖ਼ਬਰ »

ਰੋਡਵੇਜ਼ ਕਰਮਚਾਰੀਆਂ ਦੇ ਸਮਰਥਨ ਵਿਚ ਐਸ.ਐਫ.ਆਈ. ਵਲੋਂ ਰੋਸ ਪ੍ਰਦਰਸ਼ਨ

ਕੈਥਲ, 20 ਅਕਤੂਬਰ (ਅਜੀਤ ਬਿਊਰੋ)-ਰੋਡਵੇਜ਼ ਕਰਮਚਾਰੀਆਂ, ਹੋਰ ਕਰਮਚਾਰੀਆਂ ਅਤੇ ਵਿਦਿਆਥੀਆਂ ਦੀ ਗਿ੍ਫ਼ਤਾਰੀ ਦੇ ਵਿਰੋਧ ਵਿਚ ਐਸ.ਐਫ.ਆਈ. ਜ਼ਿਲ੍ਹਾ ਕਮੇਟੀ ਨੇ ਕਾਲੀ ਪੱਟੀ ਬੰਨ੍ਹ ਕੇ ਸ਼ਹਿਰ 'ਚ ਰੋਸ ਪ੍ਰਗਟ ਕੀਤਾ | ਐਸ.ਐਫ.ਆਈ. ਅਹੁਦੇਦਾਰਾਂ ਅਤੇ ਮੈਂਬਰਾਂ ਨੇ ਕਿਹਾ ...

ਪੂਰੀ ਖ਼ਬਰ »

ਮਹਾ ਯੱਗ ਵਿਚ ਅਹੂਤੀ ਦੇਣਾ ਵੀ ਮਹਾ ਪੁੰਨ ਦਾ ਕਾਰਜ-ਸਵਾਮੀ ਸ਼ਕਤੀਦੇਵ

ਕੁਰੂਕਸ਼ੇਤਰ, 20 ਅਕਤੂਬਰ (ਜਸਬੀਰ ਸਿੰਘ ਦੁੱਗਲ)-ਜੈ ਓਾਕਾਰ ਆਸ਼ਰਮ ਸ੍ਰੀ ਬ੍ਰਹਮਾ ਮੰਦਰ 'ਚ ਜੈ ਓਾਕਾਰ ਕੌਮਾਂਤਰੀ ਸੇਵਾ ਆਸ਼ਰਮ ਸੰਘ ਸੰਸਥਾਪਕ ਸਦਗੁਰਦੇਵ ਸਵਾਮੀ ਸ੍ਰੀ ਸ਼ਕਤੀਦੇਵ ਜੀ ਮਹਾਰਾਜ ਅਤੇ ਸਵਾਮੀ ਸ੍ਰੀ ਸੰਤੋਸ਼ ਓਾਕਾਰ ਜੀ ਮਹਾਰਾਜ ਦੀ ਅਗਵਾਈ ਵਿਚ ...

ਪੂਰੀ ਖ਼ਬਰ »

ਅੰਡਰ-17 ਅਤੇ 19 'ਚ ਸੋਮ ਕਾਨਵੈਂਟ ਗੁਰੂਕੁਲ ਟੀਮ ਨੇ ਜਿੱਤਿਆ ਸੋਨ ਤਗਮਾ

ਕੁਰੂਕਸ਼ੇਤਰ/ਸ਼ਾਹਾਬਾਦ, 20 ਅਕਤੂਬਰ (ਜਸਬੀਰ ਸਿੰਘ ਦੁੱਗਲ)-ਮਾਤਾ ਰੁਕਮਣੀ ਆਰਿਆ ਸੀਨੀਅਰ ਸੈਕੰਡਰੀ ਸਕੂਲ 'ਚ ਚਲ ਰਹੀ ਸੀ.ਬੀ.ਐਸ.ਈ. ਨਾਰਥ ਐਾਡ ਵੇਸਟ ਜੋਨ ਲੜਕਿਆਂ ਦੀ ਹਾਕੀ ਟੂਰਨਾਮੈਂਟ ਸਮਾਪਤ ਹੋ ਗਿਆ | ਸਮਾਪਤੀ ਪ੍ਰੋਗਰਾਮ 'ਚ ਐਡਵੋਕੇਟ ਸੁਰੇਂਦਰ ਸਿੰਘ ਟਿਵਾਣਾ ...

ਪੂਰੀ ਖ਼ਬਰ »

ਰੋਡਵੇਜ਼ ਹੜਤਾਲ ਲਈ ਸਰਕਾਰ ਟਕਰਾਅ ਦੀ ਨੀਤੀ ਛੱਡ ਕੇ ਕੋਈ ਹੱਲ ਕੱਢੇ-ਦੇਸਰਾਜ ਗੁਰੂਗ੍ਰਾਮ

ਯਮੁਨਾਨਗਰ, 20 ਅਕਤੂਬਰ (ਗੁਰਦਿਆਲ ਸਿੰਘ ਨਿਮਰ)-ਹਰਿਆਣਾ ਰੋਡਵੇਜ਼ ਕਰਮਚਾਰੀਆਂ ਦੀ ਹੜਤਾਲ ਦੀ ਆਮ ਲੋਕਾਂ 'ਚ ਕਾਫੀ ਚਰਚਾ ਹੋ ਰਹੀ ਹੈ | ਕਰਮਚਾਰੀ ਯੂਨੀਅਨ ਨੇ ਇਸ ਹੜਤਾਲ ਦੀ ਮਿਆਦ ਹੋਰ ਵਧਾ ਦਿੱਤੀ ਹੈ | ਲੋਕਾਂ ਦੀਆਂ ਮੁਸ਼ਕਲਾਂ ਵਧ ਰਹੀਆਂ ਹਨ | ਦੂਜੇ ਪਾਸੇ ...

ਪੂਰੀ ਖ਼ਬਰ »

ਮੂਰਤੀ ਪ੍ਰਾਣ ਪ੍ਰਤਿਸ਼ਠਾ ਸਮਾਰੋਹ ਕੱਲ੍ਹ

ਕੁਰੂਕਸ਼ੇਤਰ, 20 ਅਕਤੂਬਰ (ਜਸਬੀਰ ਸਿੰਘ ਦੁੱਗਲ)-ਨਰ ਨਾਰਾਇਣ ਸੇਵਾ ਸਮਿਤੀ ਵਲੋਂ ਚਲਾਏ ਸ੍ਰੀ ਲਕਸ਼ਮੀ ਨਾਰਾਇਣ ਮੰਦਰ ਅਤੇ ਸੰਸਥਾਨ ਵਿਚ 21 ਅਕਤੂਬਰ ਨੂੰ ਮੂਰਤੀ ਪ੍ਰਾਣ ਪ੍ਰਤਿਸ਼ਠਾ ਸਮਾਰੋਹ ਹੋਵੇਗਾ | ਸਮਿਤੀ ਦੇ ਸੰਸਥਾਪਕ ਮੁਨੀਸ਼ ਭਾਟੀਆ ਅਤੇ ਪ੍ਰਧਾਨ ਰਾਕੇਸ਼ ...

ਪੂਰੀ ਖ਼ਬਰ »

ਵਿਧਾਇਕ ਨੇ ਕਿਰਮਚ ਖੇਡ ਸਟੇਡੀਅਮ ਲਈ ਦਿੱਤੇ 40 ਲੱਖ

ਕੁਰੂਕਸ਼ੇਤਰ, 20 ਅਕਤੂਬਰ (ਜਸਬੀਰ ਸਿੰਘ ਦੁੱਗਲ)-ਵਿਧਾਇਕ ਸੁਭਾਸ਼ ਸੁਧਾ ਨੇ ਕਿਹਾ ਕਿ ਦੇਸ਼ ਵਿਚ ਖੇਡਾਂ ਦੇ ਖੇਤਰ ਵਿਚ ਕੁਰੂਕਸ਼ੇਤਰ ਦੇ ਖਿਡਾਰੀਆਂ ਨੇ ਵੱਖਰੀ ਛਾਪ ਛੱਡੀ ਹੈ | ਜ਼ਿਲ੍ਹੇ ਦੇ ਖਿਡਾਰੀਆਂ ਨੇ ਹਾਕੀ, ਵਾਲੀਬਾਲ, ਜੂਡੋ, ਬੋਕਸਿੰਗ, ਸਾਈਕਿਲੰਗ ਸਮੇਤ ਹੋਰ ...

ਪੂਰੀ ਖ਼ਬਰ »

ਮਹਾਰਾਜਾ ਅਗਰਸੈਨ ਜੈਅੰਤੀ ਸਮਾਰੋਹ ਅੱਜ

ਕੁਰੂਕਸ਼ੇਤਰ, 20 ਅਕਤੂਬਰ (ਜਸਬੀਰ ਸਿੰਘ ਦੁੱਗਲ)-ਅੱਗਰਵਾਲ ਸਭਾ ਵਲੋਂ ਮਹਾਰਾਜਾ ਅੱਗਰਸੈਨ ਜੈਅੰਤੀ ਸਮਾਰੋਹ 21 ਅਕਤੂਬਰ ਨੂੰ ਦੇਵੀ ਮੰਦਰ ਧਰਮਸ਼ਾਲਾ ਵਿਚ ਮਨਾਇਆ ਜਾਵੇਗਾ | ਸਭਾ ਦੇ ਪ੍ਰਧਾਨ ਸੰਦੀਪ ਗਰਗ ਨੇ ਦੱਸਿਆ ਕਿ ਸਮਾਰੋਹ 'ਚ ਅੱਗਰਵਾਲ ਵੈਸ਼ ਸਮਾਜ ਦੇ ਸੂਬਾਈ ...

ਪੂਰੀ ਖ਼ਬਰ »

ਸ਼ਮਿੰਦਰ ਸ਼ਮੀ ਨੇ ਸੂਫ਼ੀ ਭਜਨ ਸ਼ਾਮ ਵਿਚ ਬੰਨਿ੍ਹਆ ਸਮਾਂ

ਕੁਰੂਕਸ਼ੇਤਰ, 20 ਅਕਤੂਬਰ (ਜਸਬੀਰ ਸਿੰਘ ਦੁੱਗਲ)-ਹਰਿਆਣਾ ਕਲਾ ਪ੍ਰੀਸ਼ਦ ਮਲਟੀ ਆਰਟ ਕਲਚਰਲ ਸੈਂਟਰ ਅੰਬਾਲਾ ਮੰਡਲ ਅਤੇ ਰਾਜ ਲੋਕੇਸ਼ ਚੈਰੀਟੇਬਲ ਟਰੱਸਟ ਦੇ ਸਾਂਝੇ ਸਹਿਯੋਗ ਨਾਲ ਹਰਿਓਮ ਆਸ਼ਰਮ ਕਲਿਆਣ ਨਗਰ 'ਚ ਸੂਫੀ ਭਜਨ ਸ਼ਾਮ ਹੋਈ | ਭਜਨ ਸ਼ਾਮ ਵਿਚ ਪ੍ਰਸ਼ਿੱਧ ...

ਪੂਰੀ ਖ਼ਬਰ »

ਦਿੱਲੀ-ਹਜ਼ੂਰ ਸਾਹਿਬ ਉਡਾਣ ਸ਼ੁਰੂ ਕਰਾਉਣ ਲਈ ਸਿਰਸਾ ਵਲੋਂ ਹਰਸਿਮਰਤ ਕੌਰ ਬਾਦਲ ਦਾ ਧੰਨਵਾਦ

ਨਵੀਂ ਦਿੱਲੀ, 20 ਅਕਤੂਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੇ ਕੇਂਦਰੀ ਕੈਬਨਿਟ ਮੰਤਰੀ ਸ੍ਰੀਮਤੀ ਹਰਸਿਮਰਤ ਕੌਰ ਬਾਦਲ ਅਤੇ ਸ਼ਹਿਰੀ ਹਵਾਬਾਜ਼ੀ ਮੰਤਰੀ ਸ੍ਰੀ ਸੁਰੇਸ਼ ਪ੍ਰਭੂ ਵਲੋਂ ...

ਪੂਰੀ ਖ਼ਬਰ »

ਪਲਾਸਟਿਕ ਦੇ ਪ੍ਰਦੂਸ਼ਣ ਬਾਰੇ ਜਾਣਕਾਰੀ ਦੇਣ ਲਈ ਮੁਹਿੰਮ 22 ਤੋਂ

ਨਵੀਂ ਦਿੱਲੀ, 20 ਅਕਤੂਬਰ (ਬਲਵਿੰਦਰ ਸਿੰਘ ਸੋਢੀ)-ਪੂਰਬੀ ਨਗਰ ਨਿਗਮ, ਇੰਡੀਆ ਪ੍ਰਦੂਸ਼ਣ ਕੰਟਰੋਲ ਐਸੋਸੀਏਸ਼ਨ ਦੇ ਨਾਲ ਮਿਲ ਕੇ ਵੱਖ-ਵੱਖ ਖ਼ੇਤਰਾਂ ਵਿਚ 22 ਅਕਤੂਬਰ ਤੋਂ ਲੈ ਕੇ ਇਕ ਨਵੰਬਰ ਤੱਕ ਘਰਾਂ ਵਿਚ ਜਾ ਕੇ ਇਕ ਜਾਗਰੂਕਤਾ ਮੁਹਿੰਮ ਚਲਾਏਗਾ ਜਿਸ ਵਿਚ ਲੋਕਾਂ ਨੂੰ ...

ਪੂਰੀ ਖ਼ਬਰ »

ਸੰਕਲਪ ਸਹੋਦਿਆ ਸਕੂਲ ਕੰਪਲੈਕਸ ਏਲਨਾਬਾਦ ਨੇ ਕਰਵਾਏ ਵੱਖ-ਵੱਖ ਮੁਕਾਬਲੇ

ਏਲਨਾਬਾਦ, 20 ਅਕਤੂਬਰ (ਜਗਤਾਰ ਸਮਾਲਸਰ)-ਸੰਕਲਪ ਸਹੋਦਿਆ ਸਕੂਲ ਕੰਪਲੈਕਸ ਵਲੋਂ ਅੱਜ ਪਹਿਲੀ ਅਤੇ ਦੂਸਰੀ ਕਲਾਸ ਦੇ ਬੱਚਿਆਂ ਲਈ ਸ਼ਹਿਰ ਦੇ ਨਚੀਕੇਤਨ ਪਬਲਿਕ ਸਕੂਲ 'ਚ ਕਈ ਮੁਕਾਬਲੇ ਕਰਵਾਏ ਗਏ | ਇਸ ਮੁਕਾਬਲੇ 'ਚ ਏਲਨਾਬਾਦ ਅਤੇ ਰਾਣੀਆ ਇਲਾਕੇ ਦੇ ਭਗਤ ਪਬਲਿਕ ਸਕੂਲ, ...

ਪੂਰੀ ਖ਼ਬਰ »

ਸਕੂਲੀ ਬੱਚਿਆਂ ਨੂੰ ਪਟਾਕੇ ਨਾ ਚਲਾਉਣ ਲਈ ਪ੍ਰੇਰਿਤ ਕੀਤਾ ਜਾਵੇ

ਨਵੀਂ ਦਿੱਲੀ, 20 ਅਕਤੂਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਸਰਕਾਰ ਦੇ ਸਿੱਖਿਆ ਵਿਭਾਗ ਨੇ ਆਪਣੇ ਅਧੀਨ ਆਉਂਦੇ ਸਾਰੇ ਸਕੂਲਾਂ ਨੂੰ ਪੱਤਰ ਜਾਰੀ ਕਰਦਿਆਂ ਕਿਹਾ ਕਿ ਉਹ ਸਵੇਰ ਦੀ ਅਸੈਂਬਲੀ 'ਚ ਰੋਜ਼ਾਨਾ ਬੱਚਿਆਂ ਨੂੰ ਦੀਵਾਲੀ ਦੇ ਮੌਕੇ 'ਤੇ ਪਟਾਕੇ ਚਲਾਉਣ ਪ੍ਰਤੀ ...

ਪੂਰੀ ਖ਼ਬਰ »

ਰੋਡਵੇਜ਼ ਕਰਮਚਾਰੀਆਂ ਦੀ ਹੜਤਾਲ 5ਵੇਂ ਦਿਨ ਵੀ ਰਹੀ ਜਾਰੀ

ਫਤਿਹਾਬਾਦ, 20 ਅਕਤੂਬਰ (ਹਰਬੰਸ ਮੰਡੇਰ)-ਹਰਿਆਣਾ ਰੋਡਵੇਜ਼ ਦੇ ਕਰਮਚਾਰੀਆਂ ਦੀ ਹੜਤਾਲ ਅੱਜ 5ਵੇਂ ਦਿਨ ਵੀ ਜਾਰੀ ਰਹੀ | ਕਰਮਚਾਰੀਆਂ ਦੀ ਹੜਤਾਲ ਦੇ ਕਾਰਨ ਰੋਡਵੇਜ਼ ਵਿਭਾਗ ਨੂੰ ਰੋਜ਼ਾਨਾ ਲੱਖਾਂ ਰੁਪਏ ਦਾ ਨੁਕਸਾਨ ਹੋ ਰਿਹਾ ਹੈ | ਅੱਜ ਵੀ ਹੜਤਾਲ ਦਾ ਪੂਰਾ ਅਸਰ ਦੇਖਣ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX