ਤਾਜਾ ਖ਼ਬਰਾਂ


ਸੜਕ ਦੁਰਘਟਨਾ ਵਿਚ ਇਕ ਦੀ ਮੌਤ ਦੂਸਰਾ ਜ਼ਖ਼ਮੀ
. . .  1 day ago
ਗੋਲੂ ਕਾ ਮੋੜ,19 ਅਕਤੂਬਰ (ਸੁਰਿੰਦਰ ਸਿੰਘ ਪੁਪਨੇਜਾ)- ਦੇਰ ਰਾਤ ਗੁਰੂਹਰਸਹਾਏ-ਗੁੱਦੜ ਢੰਡੀ ਰੋਡ 'ਤੇ ਮੋਟਰਸਾਈਕਲ 'ਤੇ ਸਵਾਰ ਦੋ ਵਿਅਕਤੀਆਂ ਦੀ ਕਿਸੇ ਵਾਹਨ ਨਾਲ ਟੱਕਰ ਹੋਣ ਨਾਲ ਇੱਕ ਵਿਅਕਤੀ ਦੀ ਮੌਕੇ ਪੰਜਾਬ 'ਤੇ ...
ਉਪ ਮਜਿਸਟਰੇਟ ਪਾਇਲ ਵੱਲੋਂ ਮਠਿਆਈ ਵਿਕ੍ਰੇਤਾਵਾਂ ਨੂੰ ਨਿਰਦੇਸ਼ ਜਾਰੀ
. . .  1 day ago
ਮਲੌਦ,19 ਅਕਤੂਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਉਪ ਮਜਿਸਟਰੇਟ ਪਾਇਲ ਸ੍ਰੀ ਸਾਗਰ ਸੇਤੀਆ ਵੱਲੋਂ ਦੀਵਾਲੀ ਦੇ ਤਿਉਹਾਰ ਨੂੰ ਮੁੱਖ ਰੱਖਦਿਆਂ ਨਿਰਦੇਸ਼ ਜਾਰੀ ਕਰਦਿਆਂ ਕਿਹਾ ਕਿ ਮਠਿਆਈ ਦਾ ਜ਼ਿੰਮੇਵਾਰ ਖ਼ੁਦ ਹੋਟਲ...
ਘਨੌਰ ਪੁਲਿਸ ਨੇ ਫੜੀ 410 ਪੇਟੀਆਂ ਸ਼ਰਾਬ
. . .  1 day ago
ਘਨੌਰ,19 ਅਕਤੂਬਰ(ਬਲਜਿੰਦਰ ਸਿੰਘ ਗਿੱਲ)- ਤਿਉਹਾਰਾਂ ਦੇ ਦਿਨਾਂ 'ਚ ਸ਼ਰਾਬ ਦੀ ਬਲੈਕ ਵਿਕਰੀ 'ਤੇ ਨੱਥ ਪਾਉਣ ਲਈ ਵਿੱਡੀ ਮੁਹਿੰਮ ਤਹਿਤ ਘਨੌਰ ਪੁਲਿਸ ਨੂੰ ਵੱਡੀ ਸਫਲਤਾ ਹਾਸਲ ਹੋਈ ਹੈ। ਇੰਸਪੈਕਟਰ ਗੁਰਮੀਤ ਸਿੰਘ...
ਜਲਾਲਾਬਾਦ ਜ਼ਿਮਨੀ ਚੋਣਾਂ ਵਿਚ 239 ਬੂਥ ਵਿਚੋਂ 104 ਬੂਥ ਸੰਵੇਦਨਸ਼ੀਲ ਘੋਸ਼ਿਤ
. . .  1 day ago
ਫ਼ਾਜ਼ਿਲਕਾ, 19 ਅਕਤੂਬਰ (ਪ੍ਰਦੀਪ ਕੁਮਾਰ) - ਹਲਕਾ-79 ਜਲਾਲਾਬਾਦ ਦੀ ਜ਼ਿਮਨੀ ਚੋਣ ਲਈ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਪ੍ਰਬੰਧ ਮੁਕੰਮਲ ਕਰਨ ਅਤੇ ਨਿਰਪੱਖ ਅਤੇ ਸੁਖਾਵੇਂ ਮਾਹੌਲ 'ਚ ਜ਼ਿਮਨੀ ਚੋਣ ਦੇ ਕੰਮ ਨੂੰ ਨੇਪਰੇ...
ਵਿਆਹੁਤਾ ਨੇ ਸਹੁਰਿਆਂ ਤੋਂ ਤੰਗ ਆ ਕੇ ਕੀਤੀ ਖ਼ੁਦਕੁਸ਼ੀ
. . .  1 day ago
ਤਲਵੰਡੀ ਸਾਬੋ/ਸੀਂਗੋ ਮੰਡੀ, 19 ਅਕਤੂਬਰ (ਲਕਵਿੰਦਰ ਸ਼ਰਮਾ/ਰਣਜੀਤ ਸਿੰਘ ਰਾਜੂ) - ਉਪ ਮੰਡਲ ਤਲਵੰਡੀ ਸਾਬੋ ਦੇ ਪਿੰਡ ਲੇਲੇਵਾਲਾ ਦੀ ਵਿਆਹੁਤਾ ਕਿਰਨਪ੍ਰੀਤ ਕੌਰ ਉਰਫ਼ ਰਾਣੀ (26) ਨੇ ਆਪਣੇ...
550 ਸਾਲਾਂ ਪ੍ਰਕਾਸ਼ ਪੁਰਬ ਦੇ ਪ੍ਰਬੰਧਾਂ ਲਈ ਸਥਾਨਕ ਸਰਕਾਰਾਂ ਵਿਭਾਗ ਦੀਆਂ ਲੱਗੀਆਂ ਡਿਊਟੀਆਂ
. . .  1 day ago
ਮਲੌਦ, 19 ਅਕਤੂਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਸੁਲਤਾਨਪੁਰ ਲੋਧੀ ਵਿਖੇ...
ਕੇਂਦਰ ਸਰਕਾਰ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਭਾਰਤ ਰਤਨ ਦਾ ਦੇਵੇ ਦਰਜਾ -ਮੁਨੀਸ਼ ਤਿਵਾੜੀ
. . .  1 day ago
ਬੰਗਾ, 19 ਅਕਤੂਬਰ (ਜਸਬੀਰ ਸਿੰਘ ਨੂਰਪੁਰ)- ਸ਼੍ਰੀ ਅਨੰਦਪੁਰ ਸਾਹਿਬ ਹਲਕੇ ਤੋਂ ਸੰਸਦ ਮੈਂਬਰ ਮੁਨੀਸ਼ ਤਿਵਾੜੀ ਨੇ ਬੰਗਾ ਵਿਖੇ ਹੋਈ ਇਕ ਮੀਟਿੰਗ ਦੌਰਾਨ ਕਿਹਾ ਕਿ ਕੇਂਦਰ ਸਰਕਾਰ ...
ਅੱਧਾ ਕਿੱਲੋ ਹੈਰੋਇਨ ਸਮੇਤ ਇਕ ਔਰਤ ਗ੍ਰਿਫ਼ਤਾਰ
. . .  1 day ago
ਜਲੰਧਰ, 19 ਅਕਤੂਬਰ- ਜਲੰਧਰ ਦੇ ਥਾਣਾ ਮਕਸੂਦਾਂ ਦੀ ਪੁਲਿਸ ਨੇ ਇਕ ਔਰਤ ਨੂੰ ਅੱਧਾ ਕਿੱਲੋ ਹੈਰੋਇਨ ਸਮੇਤ ਗ੍ਰਿਫ਼ਤਾਰ...
ਨੈਸ਼ਨਲ ਹਾਈਵੇ ਦੀ ਰਕਮ ਹੜੱਪਣ ਦੇ ਦੋਸ਼ 'ਚ 6 ਖ਼ਿਲਾਫ਼ ਮਾਮਲਾ ਦਰਜ
. . .  1 day ago
ਖਮਾਣੋਂ, 19 ਅਕਤੂਬਰ (ਮਨਮੋਹਨ ਸਿੰਘ ਕਲੇਰ) - ਚੰਡੀਗੜ੍ਹ-ਲੁਧਿਆਣਾ ਨੈਸ਼ਨਲ ਹਾਈਵੇ ਦੀ 67 ਲੱਖ ਰੁਪਏ ਦੀ ਰਕਮ ਹੜੱਪਣ ਦੇ ਦੋਸ਼...
ਕਰਤਾਰਪੁਰ ਲਾਂਘੇ ਦੇ ਉਦਘਾਟਨ ਮੌਕੇ ਆਮ ਸ਼ਰਧਾਲੂ ਵਜੋਂ ਆਉਣਗੇ ਮਨਮੋਹਨ ਸਿੰਘ : ਮਹਿਮੂਦ ਕੁਰੈਸ਼ੀ
. . .  1 day ago
ਨਵੀਂ ਦਿੱਲੀ, 19 ਅਕਤੂਬਰ- ਕਰਤਾਰਪੁਰ ਲਾਂਘੇ ਨੂੰ ਲੈ ਕੇ ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਦਾ ਇਕ ਵੱਡਾ ਬਿਆਨ ਸਾਹਮਣੇ ਆਇਆ ਹੈ। ਕੁਰੈਸ਼ੀ ਨੇ ਦੱਸਿਆ ਕਿ ਪਾਕਿਸਤਾਨ...
ਬਾਰਾਮੁਲਾ 'ਚ ਅੱਤਵਾਦੀਆਂ ਨੇ ਇਕ ਜੂਲਰੀ ਸਟੋਰ ਨੂੰ ਬਣਾਇਆ ਨਿਸ਼ਾਨਾ
. . .  1 day ago
ਸ੍ਰੀਨਗਰ, 19 ਅਕਤੂਬਰ- ਜੰਮੂ-ਕਸ਼ਮੀਰ ਦੇ ਬਾਰਾਮੁਲਾ 'ਚ ਅੱਤਵਾਦੀਆਂ ਨੇ ਇਤ ਜੂਲਰੀ ਸਟੋਰ ਨੂੰ ਨਿਸ਼ਾਨਾ ਬਣਾਇਆ। ਅਜੇ ਤੱਕ ਇਸ ਘਟਨਾ 'ਚ ਕਿਸੇ ਕਿਸਮ ਦੇ ਨੁਕਸਾਨ ...
ਗੁਰਦੁਆਰਾ ਮਾਤਾ ਸਾਹਿਬ ਦੇਵਾਂ ਦੇ ਮੁਖੀ ਨਿਹੰਗ ਪ੍ਰੇਮ ਸਿੰਘ ਇਕ ਦੁਰਘਟਨਾ 'ਚ ਅਕਾਲ ਚਲਾਣਾ ਕਰ ਗਏ
. . .  1 day ago
ਲੁਧਿਆਣਾ, 19 ਅਕਤੂਬਰ (ਹਰਿੰਦਰ ਸਿੰਘ ਕਾਕਾ)- ਸ੍ਰੀ ਹਜ਼ੂਰ ਸਾਹਿਬ ਸਥਿਤ ਗੁਰਦੁਆਰਾ ਮਾਤਾ ਸਾਹਿਬ ਦੇਵਾਂ ਦੇ ਮੁਖੀ ਨਿਹੰਗ ਪ੍ਰੇਮ ਸਿੰਘ ਅੱਜ ਇਕ ਦੁਰਘਟਨਾ 'ਚ ਅਕਾਲ ਚਲਾਣਾ...
ਟਰੈਕਟਰ ਦੀ ਬੈਟਰੀ ਚੋਰੀ ਕਰਦੇ ਦੋ ਕਾਬੂ
. . .  1 day ago
ਗੁਰੂ ਹਰਸਹਾਏ, 19 ਅਕਤੂਬਰ (ਕਪਿਲ ਕੰਧਾਰੀ)- ਸਥਾਨਕ ਸ਼ਹਿਰ ਦੇ ਫ਼ਿਰੋਜ਼ਪੁਰ- ਫ਼ਰੀਦਕੋਟ ਰੋਡ 'ਤੇ ਟਰੈਕਟਰ ਟਰਾਲੀ ਯੂਨੀਅਨ ਦੇ ਮੈਂਬਰਾਂ ਵੱਲੋਂ ਟਰੈਕਟਰ ਦੀ ਬੈਟਰੀ ਚੋਰੀ...
ਵਡੋਦਰਾ 'ਚ ਡਿੱਗੀ ਇਮਾਰਤ, 7 ਮਜ਼ਦੂਰਾਂ ਦੇ ਮਲਬੇ ਹੇਠਾਂ ਦੱਬੇ ਹੋਣ ਦਾ ਖ਼ਦਸ਼ਾ
. . .  1 day ago
ਗਾਂਧੀ ਨਗਰ, 19 ਅਕਤੂਬਰ- ਗੁਜਰਾਤ ਦੇ ਵਡੋਦਰਾ 'ਚ ਮਿਊਂਸੀਪਲ ਕਾਰਪੋਰੇਸ਼ਨ ਵੱਲੋਂ ਇਕ ਇਮਾਰਤ ਨੂੰ ਢਾਹੁਣ ਦਾ ਕੰਮ ਕੀਤਾ ਦਾ ਰਿਹਾ ਸੀ ਕਿ ਜਿਸ ਦੌਰਾਨ ਇਹ ਇਮਾਰਤ ਢਹਿ...
ਖੇਡ ਮੰਤਰੀ ਕਿਰਨ ਰਿਜੀਜੂ ਨੇ ਚਾਂਦੀ ਅਤੇ ਕਾਂਸੇ ਦੇ ਤਗਮੇ ਜਿੱਤਣ ਵਾਲੇ ਖਿਡਾਰੀਆਂ ਨੂੰ ਕੀਤਾ ਸਨਮਾਨਿਤ
. . .  1 day ago
ਨਵੀਂ ਦਿੱਲੀ, 19 ਅਕਤੂਬਰ- ਖੇਡ ਮੰਤਰੀ ਕਿਰਨ ਰਿਜੀਜੂ ਨੇ ਰੂਸ 'ਚ ਆਯੋਜਿਤ ਮਹਿਲਾ ਵਿਸ਼ਵ ਮੁੱਕੇਬਾਜ਼ੀ ਚੈਂਪੀਅਨਸ਼ਿਪ 'ਚ ਵਧੀਆ ਕਾਰਗੁਜ਼ਾਰੀ ਕਰਨ ਵਾਲੀ ਭਾਰਤੀ...
ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਵਾਲਿਆਂ 'ਤੇ ਹੋਵੇਗੀ ਕਾਨੂੰਨੀ ਕਾਰਵਾਈ: ਧਰਮਸੋਤ
. . .  1 day ago
ਅੱਜ ਸ਼ਾਮ ਪੰਜ ਵਜੇ ਬੰਦ ਹੋ ਜਾਵੇਗਾ ਜ਼ਿਮਨੀ ਚੋਣਾਂ ਦੇ ਲਈ ਚੋਣ ਪ੍ਰਚਾਰ
. . .  1 day ago
ਓਮ ਪ੍ਰਕਾਸ਼ ਧਨਖੜ ਦੇ ਹੱਕ 'ਚ ਸੰਨੀ ਦਿਉਲ ਨੇ ਕੀਤਾ ਚੋਣ ਪ੍ਰਚਾਰ
. . .  1 day ago
ਇਲੈਕਟ੍ਰਾਨਿਕਸ ਦੇ ਸ਼ੋਅਰੂਮ 'ਚ ਲੱਗੀ ਭਿਆਨਕ ਅੱਗ
. . .  1 day ago
ਭਾਰਤ ਦੱਖਣੀ ਅਫ਼ਰੀਕਾ ਤੀਸਰਾ ਟੈੱਸਟ : ਖ਼ਰਾਬ ਰੌਸ਼ਨੀ ਦੇ ਚੱਲਦਿਆਂ ਰੁਕਿਆ ਮੈਚ
. . .  1 day ago
ਟਿੱਪਰ ਦੀ ਲਪੇਟ 'ਚ ਆਉਣ ਕਾਰਨ ਮੋਟਰਸਾਈਕਲ ਸਵਾਰ ਦੀ ਮੌਤ
. . .  1 day ago
ਜ਼ਿਮਨੀ ਚੋਣ ਦੇ ਮੱਦੇਨਜ਼ਰ ਪੁਲਿਸ ਵੱਲੋਂ ਫਲੈਗ ਮਾਰਚ
. . .  1 day ago
ਹਿੰਸਕ ਵਿਰੋਧ ਪ੍ਰਦਰਸ਼ਨ ਤੋਂ ਬਾਅਦ ਚਿਲੀ ਦੇ ਰਾਸ਼ਟਰਪਤੀ ਨੇ ਐਮਰਜੈਂਸੀ ਦਾ ਕੀਤਾ ਐਲਾਨ
. . .  1 day ago
ਸਿੱਖਿਆ ਸਕੱਤਰ ਵੱਲੋਂ ਚੰਗੇ ਨਤੀਜਿਆਂ ਵਾਲੇ ਅਧਿਆਪਕਾਂ ਨੂੰ ਕੀਤਾ ਗਿਆ ਸਨਮਾਨਿਤ
. . .  1 day ago
ਹੁਸੈਨੀਵਾਲਾ 1961 ਦੇ ਫ਼ੈਸਲੇ ਦੀ ਤਰਜ਼ ਤੇ ਕਰਤਾਰਪੁਰ ਸਾਹਿਬ ਦੀ ਜ਼ਮੀਨ ਦਾ ਤਬਾਦਲਾ ਕਰਨ ਸਰਕਾਰਾਂ : ਬਾਬਾ ਸਰਬਜੋਤ ਬੇਦੀ
. . .  1 day ago
ਭਾਰਤ ਦੱਖਣੀ ਅਫ਼ਰੀਕਾ ਤੀਸਰਾ ਟੈੱਸਟ : ਰੋਹਿਤ ਸ਼ਰਮਾ ਨੇ ਸੈਂਕੜਾ ਕੀਤਾ ਪੂਰਾ, ਭਾਰਤ ਦਾ ਸਕੋਰ 180 ਤੋਂ ਪਾਰ
. . .  1 day ago
ਕੈਪਟਨ ਅਮਰਿੰਦਰ ਸਿੰਘ ਵੱਲੋਂ ਇੰਦੂ ਬਾਲਾ ਦੇ ਹੱਕ 'ਚ ਰੋਡ ਸ਼ੋਅ
. . .  1 day ago
ਰੂਪਨਗਰ ਜੇਲ੍ਹ 'ਚ ਹਵਾਲਾਤੀ ਵੱਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  1 day ago
ਆਰ.ਸੀ.ਈ.ਪੀ. ਦੇ ਵਿਰੋਧ 'ਚ ਸਨਅਤਕਾਰਾਂ ਵੱਲੋਂ ਪੁਤਲਾ ਫ਼ੂਕ ਪ੍ਰਦਰਸ਼ਨ
. . .  1 day ago
ਗੁਰੂਘਰ ਨੂੰ ਦੂਰਬੀਨ ਤੋਂ ਦੇਖਣ ਦੀ 70 ਸਾਲਾ ਦੀ ਮਜਬੂਰੀ ਹੁਣ ਹੋਣ ਜਾ ਰਹੀ ਖ਼ਤਮ : ਪ੍ਰਧਾਨ ਮੰਤਰੀ ਮੋਦੀ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਹਰਿਆਣਾ ਦੇ ਸਿਰਸਾ 'ਚ ਰੈਲੀ ਨੂੰ ਸੰਬੋਧਨ ਕੀਤਾ ਸ਼ੁਰੂ
. . .  1 day ago
ਕਮਲੇਸ਼ ਤਿਵਾੜੀ ਕਤਲ ਮਾਮਲਾ : ਪੁਲਿਸ ਨੇ ਟਰੇਨ ਤੋਂ ਕਾਬੂ ਕੀਤੇ ਸ਼ੱਕੀ ਵਿਅਕਤੀ- ਐੱਸ.ਐੱਸ.ਪੀ
. . .  1 day ago
ਕਮਲੇਸ਼ ਤਿਵਾੜੀ ਕਤਲ ਕਾਂਡ ਮਾਮਲੇ ਦਾ 24 ਘੰਟਿਆਂ ਦੇ ਅੰਦਰ ਕੀਤਾ ਪਰਦਾਫਾਸ਼- ਡੀ.ਜੀ.ਪੀ
. . .  1 day ago
ਕਮਲੇਸ਼ ਤਿਵਾੜੀ ਕਤਲ ਕਾਂਡ 'ਚ ਯੂ.ਪੀ. ਦੇ ਡੀ.ਜੀ.ਪੀ ਵੱਲੋਂ ਪ੍ਰੈੱਸ ਕਾਨਫ਼ਰੰਸ ਸ਼ੁਰੂ
. . .  1 day ago
ਪੰਜਾਬ ਦੇ ਪਹਿਲੇ ਪਰਾਲੀ ਬੈਂਕ ਦਾ ਮਸਤੂਆਣਾ ਸਾਹਿਬ ਵਿਖੇ ਹੋਇਆ ਉਦਘਾਟਨ
. . .  1 day ago
ਪੀ.ਐਮ.ਸੀ ਬੈਂਕ ਦੇ ਖਾਤਾ ਧਾਰਕਾਂ ਵੱਲੋਂ ਆਰ.ਬੀ.ਆਈ ਦੇ ਦਫ਼ਤਰ ਦੇ ਬਾਹਰ ਰੋਸ ਪ੍ਰਦਰਸ਼ਨ
. . .  1 day ago
ਭਾਰਤ ਦੱਖਣੀ ਅਫ਼ਰੀਕਾ ਤੀਸਰਾ ਟੈੱਸਟ : ਭਾਰਤ ਨੂੰ ਲੱਗਾ ਤੀਸਰਾ ਝਟਕਾ, ਕਪਤਾਨ ਕੋਹਲੀ ਆਊਟ
. . .  1 day ago
ਹਲਕਾ ਦਾਖਾ ਵਿਖੇ ਗਰਜਣਗੇ ਵੱਖ ਵੱਖ ਵਿਭਾਗਾਂ ਦੇ ਕਰਮਚਾਰੀ
. . .  1 day ago
ਹਿੰਦ ਪਾਕਿ ਸਰਹੱਦ ਤੋਂ 5 ਕਰੋੜ ਦੀ ਹੈਰੋਇਨ ਬਰਾਮਦ
. . .  1 day ago
ਕਮਲੇਸ਼ ਤਿਵਾਰੀ ਦੇ ਕਤਲ ਮਾਮਲੇ 'ਚ 6 ਲੋਕਾਂ ਨੂੰ ਹਿਰਾਸਤ 'ਚ ਲਿਆ ਗਿਆ
. . .  1 day ago
ਅੱਜ ਮੋਦੀ ਸਿਰਸਾ ਤੇ ਰੇਵਾੜੀ 'ਚ ਕਰਨਗੇ ਚੋਣ ਰੈਲੀਆਂ
. . .  1 day ago
ਅੱਜ ਦਾ ਵਿਚਾਰ
. . .  1 day ago
ਜਲੰਧਰ 'ਚ ਪੱਤਰਕਾਰ 'ਤੇ ਹਮਲਾ
. . .  2 days ago
ਕਾਗ਼ਜ਼ਾਂ ਦੀ ਤਸਦੀਕ ਨਾ ਹੋਣ ਦੇ ਨਾਂ 'ਤੇ ਦਾਦੂਵਾਲ ਦੀ ਜ਼ਮਾਨਤ ਅਰਜ਼ੀ ਖ਼ਾਰਜ
. . .  2 days ago
ਭਿਆਨਕ ਸੜਕ ਹਾਦਸੇ 'ਚ 4 ਵਿਅਕਤੀਆਂ ਦੀ ਮੌਤ
. . .  2 days ago
ਜਥੇਦਾਰ ਦਾਦੂਵਾਲ ਨੂੰ ਗ੍ਰਿਫ਼ਤਾਰੀ ਉਪਰੰਤ ਦੇਰ ਸ਼ਾਮ ਅਦਾਲਤ 'ਚ ਕੀਤਾ ਪੇਸ਼
. . .  2 days ago
ਪੁਲਿਸ ਨੇ ਕਿੰਨਰ ਗੈਂਗ ਦੇ ਚਾਰ ਮੈਂਬਰਾਂ ਨੂੰ ਹੈਰੋਇਨ ਸਮੇਤ ਕੀਤਾ ਕਾਬੂ
. . .  2 days ago
ਨਾਜਾਇਜ਼ ਕਬਜ਼ਿਆਂ ਨੂੰ ਲੈ ਕੇ ਸਦਰ ਬਾਜ਼ਾਰ ਵਿਖੇ ਹੋਇਆ ਹੰਗਾਮਾ
. . .  2 days ago
ਸਿਹਤ ਵਿਭਾਗ ਨੇ 1 ਕੁਇੰਟਲ 60 ਕਿੱਲੋ ਨਕਲੀ ਘਿਉ ਕੀਤਾ ਜ਼ਬਤ
. . .  2 days ago
ਪਾਕਿਸਤਾਨ ਸਰਕਾਰ ਵੱਲੋਂ ਸੰਗਤਾਂ ਤੋਂ 20 ਡਾਲਰ ਵਸੂਲਣਾ ਯੋਗ ਨਹੀਂ : ਪ੍ਰੋ. ਬਡੂੰਗਰ
. . .  2 days ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 5 ਕੱਤਕ ਸੰਮਤ 550

ਹਰਿਆਣਾ ਹਿਮਾਚਲ

ਨਿੱਜੀਕਰਨ ਦੇ ਵਿਰੁੱਧ ਰੋਡਵੇਜ਼ ਮੁਲਾਜ਼ਮਾਂ ਦੀ ਹੜਤਾਲ 5ਵੇਂ ਦਿਨ ਵੀ ਰਹੀ ਜਾਰੀ

ਸਿਰਸਾ, 20 ਅਕਤੂਬਰ (ਭੁਪਿੰਦਰ ਪੰਨੀਵਾਲੀਆ)-ਨਿੱਜੀਕਰਨ ਦੇ ਵਿਰੁਧ ਰੋਡਵੇਜ ਮੁਲਾਜ਼ਮਾਂ ਦੀ ਹੜਤਾਲ ਅੱਜ ਜਿਥੇ 5ਵੇਂ ਦਿਨ ਜਾਰੀ ਰਹੀ, ਉਥੇ ਹੀ ਦੂਜੇ ਵਿਭਾਗਾਂ ਦੇ ਕਰਮਚਾਰੀ ਰੋਡਵੇਜ਼ ਮੁਲਾਜ਼ਮਾਂ ਦੀ ਹਮਾਇਤ 'ਚ ਆ ਗਏ ਹਨ | ਅਧਿਆਪਕ ਸੰਘ ਨੇ ਰੋਡਵੇਜ਼ ਕਰਮਚਾਰੀਆਂ ਦੀ ਹੜਤਾਲ ਦੀ ਹਮਾਇਤ ਕਰਦਿਆਂ ਕਾਲੇ ਬਿੱਲੇ ਲਾ ਕੇ ਸਰਕਾਰ ਿਖ਼ਲਾਫ਼ ਨਾਅਰੇਬਾਜੀ ਕੀਤੀ | ਆਂਗਣਵਾੜੀ ਵਰਕਰ, ਆਸ਼ਾ ਵਰਕਰ ਯੂਨੀਅਨ ਤੋਂ ਬਾਅਦ ਹੁਣ ਸਿਹਤ ਵਿਭਾਗ ਦੇ ਕਰਮਚਾਰੀਆਂ ਨੇ ਵੀ ਰੋਡਵੇਜ਼ ਕਰਮਚਾਰੀਆਂ ਦੀ ਹੜਤਾਲ ਦੀ ਹਮਾਇਤ ਕੀਤੀ ਹੈ | ਰੋਡਵੇਜ਼ ਮੁਲਾਜ਼ਮਾਂ ਦੀ ਹਮਾਇਤ 'ਚ ਵੱਖ-ਵੱਖ ਵਿਭਾਗਾਂ ਦੇ ਕਰਮਚਾਰੀਆਂ ਨੇ ਇਕਜੁੱਟਤਾ ਦਾ ਪ੍ਰਗਟਾਵਾ ਕਰਦਿਆਂ ਸਰਕਾਰ ਿਖ਼ਲਾਫ਼ ਜੋਰਦਾਰ ਨਾਅਰੇਬਾਜੀ ਕੀਤੀ ਹੈ | ਬਿਜਲੀ ਨਿਗਮ ਦੇ ਕਰਮਚਾਰੀਆਂ ਨੇ ਆਪਣੇ ਦਫ਼ਤਰ ਦੇ ਬਾਹਰ ਰੋਡਵੇਜ਼ ਕਰਮਚਾਰੀਆਂ ਦੀ ਹੜਤਾਲ ਦੀ ਹਮਾਇਤ ਕਰਦਿਆਂ ਸਰਕਾਰ ਿਖ਼ਲਾਫ਼ ਜੋਰਦਾਰ ਨਾਅਰੇਬਾਜੀ ਕਰਕੇ ਸਰਕਾਰ ਤੋਂ ਮੰਗ ਕੀਤੀ ਕਿ ਉਹ ਤੁਰੰਤ ਰੋਡਵੇਜ਼ ਮੁਲਾਜ਼ਮ ਆਗੂਆਂ ਨਾਲ ਗੱਲਬਾਤ ਕਰਕੇ ਹੜਤਾਲ ਨੂੰ ਖਤਮ ਕਰਵਾਉਣ ਦਾ ਕੰਮ ਕਰੇ | ਉੱਧਰ, ਸਰਕਾਰ ਹਸਪਤਾਲ ਦੇ ਬਾਹਰ ਸਿਹਤ ਵਿਭਾਗ ਦੇ ਕਰਮਚਾਰੀਆਂ ਨੇ ਰੋਡਵੇਜ਼ ਦੇ ਕਰਮਚਾਰੀਆਂ ਦੇ ਹੱਕ 'ਚ ਨਾਅਰੇਬਾਜੀ ਕੀਤੀ ਤੇ ਰੋਡਵੇਜ਼ ਦੇ ਕਰਮਚਾਰੀਆਂ ਦੀ ਮੰਗ ਨੂੰ ਜਾਇਜ਼ ਦੱਸਿਆ | ਇਸੇ ਤਰ੍ਹਾਂ ਅਧਿਆਪਕ ਸੰਘ ਨੇ ਕਾਲੇ ਬਿੱਲੇ ਲਾ ਕੇ ਸਰਕਾਰ ਿਖ਼ਲਾਫ਼ ਨਾਅਰੇਬਾਜੀ ਕੀਤੀ | ਇਸ ਮੌਕੇ 'ਤੇ ਇਕੱਠੇ ਹੋਏ ਅਧਿਆਪਕਾਂ ਨੂੰ ਸੰਬੋਧਨ ਕਰਦਿਆਂ ਸੰਘ ਦੇ ਜ਼ਿਲ੍ਹਾ ਪ੍ਰਧਾਨ ਸੁਨੀਲ ਯਾਦਵ, ਜ਼ਿਲ੍ਹਾ ਸਕੱਤਰ ਬੂਟਾ ਸਿੰਘ, ਖਜਾਨਚੀ ਬਲਬੀਰ ਸਿੰਘ ਨੇ ਕਿਹਾ ਕਿ ਸਰਕਾਰ ਰੋਡਵੇਜ਼ ਵਿਭਾਗ ਨੂੰ ਨਿੱਜੀ ਹੱਥਾਂ 'ਚ ਸੌਾਪਣ ਦੀ ਤਿਆਰੀ ਕਰ ਰਹੀ ਹੈ, ਜਿਸ ਨੂੰ ਕਿਸੇ ਵੀ ਸੂਰਤ 'ਚ ਸਹਿਣ ਨਹੀਂ ਕੀਤਾ ਜਾਵੇਗਾ | ਰੋਡਵੇਜ ਕਰਮਚਰੀਆਂ ਦੀ ਇਹ ਲੜਾਈ ਆਪਣੇ ਵੇਤਨ ਭੱਤਿਆਂ ਨੂੰ ਵਧਾਉਣ ਦੀ ਨਹੀਂ ਬਲਕਿ ਵਿਭਾਗ ਨੂੰ ਬਚਾਉਣ ਦੀ ਹੈ | ਉਨ੍ਹਾਂ ਨੇ ਕਿਹਾ ਕਿ ਸਰਕਾਰ ਆਪਣੀ ਜਿੱਦ 'ਤੇ ਅੜ੍ਹੀ ਹੋਈ ਹੈ | ਜੇਕਰ ਸਰਕਾਰ ਆਪਣੀ ਇਸੇ ਜਿੱਦ 'ਤੇ ਰਹੀ, ਤਾਂ ਦੂਜੇ ਵਿਭਾਗਾਂ ਦੇ ਕਰਮਚਾਰੀ ਵੀ ਅੰਦੋਲਨ ਕਰਨ ਲਈ ਮਜ਼ਬੂਰ ਹੋਣਗੇ | ਇਸ ਮੌਕੇ 'ਤੇ ਇਕ ਮਤਾ ਪਾਸ ਕਰਕੇ ਰੋਡਵੇਜ ਦੇ ਬਰਖਾਸ਼ਤ ਕਰਮਚਾਰੀਆਂ ਨੂੰ ਬਹਾਲ ਕਰਨ ਤੇ ਕਰਮਚਾਰੀਆਂ ਦੀਆਂ ਸਾਰੀਆਂ ਮੰਗਾਂ ਨੂੰ ਤੁਰੰਤ ਪੂਰਾ ਕਰਨ ਦੀ ਮੰਗ ਕੀਤੀ ਗਈ | ਇਸ ਮੌਕੇ ਵੱਡੀ ਗਿਣਤੀ 'ਚ ਅਧਿਆਪਕ ਹਾਜ਼ਰ ਸਨ |

ਪਾਉਂਟਾ ਸਾਹਿਬ ਵਿਖੇ 2 ਦਿਨਾ ਯਮੁਨਾ ਸਰਦ ਮਹਾਉਤਸਵ 23 ਨੂੰ

ਪਾਉਂਟਾ ਸਾਹਿਬ, 20 ਅਕਤੂਬਰ (ਹਰਬਖ਼ਸ਼ ਸਿੰਘ)-ਜ਼ਿਲ੍ਹਾ ਸਿਰਮੌਰ ਪਾਉਂਟਾ ਸਾਹਿਬ ਵਿਖੇ ਯਮੁਨਾ ਸਰਦ ਮਹਾਉਤਸਵ ਦੀਆਂ ਤਿਆਰੀਆਂ ਅੰਤਿਮ ਚਰਨ 'ਤੇ ਚੱਲ ਰਹੀਆਂ ਹਨ ਜਿਸ ਵਿਚ ਪਹਿਲੀ ਵਾਰ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸ਼ਿਰਕਤ ਕਰਨਗੇ | ਪਿਛਲੇ ਤਿੰਨ ਦਹਾਕਿਆਂ ...

ਪੂਰੀ ਖ਼ਬਰ »

ਰੋਜ਼ਗਾਰ ਦੇਣ ਦੀ ਬਜਾਏ ਰੋਜ਼ਗਾਰ ਖੋਹਣ 'ਚ ਲੱਗੀ ਭਾਜਪਾ ਸਰਕਾਰ-ਕਾਂਤਾ ਆਲੜ੍ਹੀਆ

ਕੁਰੂਕਸ਼ੇਤਰ, 20 ਅਕਤੂਬਰ (ਜਸਬੀਰ ਸਿੰਘ ਦੁੱਗਲ)-ਪਰਜਾ ਪਰਿਵਰਤਨ ਪਾਰਟੀ ਦੀ ਸੂਬਾਈ ਪ੍ਰਧਾਨ ਕਾਂਤਾ ਆਲੜੀਆ ਨੇ ਕਿਹਾ ਕਿ ਪਿਛਲੇ 5 ਦਿਨ ਤੋਂ ਹਰਿਆਣਾ ਰੋਡਵੇਜ਼ ਦੇ ਕਰਮਚਾਰੀਆਂ ਦੀ ਹੜਤਾਲ ਕਾਰਨ ਪੂਰੇ ਸੂਬੇ ਵਿਚ ਲੋਕ ਪ੍ਰੇਸ਼ਾਨ ਹਨ, ਜਦਕਿ ਭਾਜਪਾ ਸਰਕਾਰ ਗੱਲਬਾਤ ...

ਪੂਰੀ ਖ਼ਬਰ »

ਬੀ. ਏ. ਐਮ. ਐਸ. ਦੀ 540 ਸੀਟਾਂ ਲਈ ਕਾਊਾਸਿਲੰਗ ਦੀ ਪ੍ਰਕਿਰਿਆ ਪੂਰੀ-ਵੀ.ਸੀ.

ਕੁਰੂਕਸ਼ੇਤਰ, 20 ਅਕਤੂਬਰ (ਜਸਬੀਰ ਸਿੰਘ ਦੁੱਗਲ)-ਸ੍ਰੀਕ੍ਰਿਸ਼ਨਾ ਆਯੂਸ਼ ਯੂਨੀਵਰਸਿਟੀ ਵਿਚ ਬੀ.ਏ.ਐਮ.ਐਸ. ਵਿਸ਼ੇ ਲਈ ਸੂਬੇ ਦੇ ਵੱਖ-ਵੱਖ ਕਾਲਜ ਦੀਆਂ 540 ਸੀਟਾਂ ਦੀ ਕਾਊਾਸਿਲੰਗ ਦੀ ਪ੍ਰਕਿਰਿਆ ਪੂਰੀ ਕੀਤੀ ਗਈ | ਇਨ੍ਹਾਂ ਵਿਚ 110 ਸੀਟਾਂ ਗੌਰਮਿੰਟ ਕਾਲਜਾਂ ਅਤੇ ਬਾਕੀ ...

ਪੂਰੀ ਖ਼ਬਰ »

ਅੰਤਰਰਾਜੀ ਚੋਰ ਗਰੋਹ ਦੇ 4 ਮੈਂਬਰ ਕਾਬੂ

ਸਿਰਸਾ, 20 ਅਕਤੂਬਰ (ਭੁਪਿੰਦਰ ਪੰਨੀਵਾਲੀਆ)-ਜ਼ਿਲ੍ਹੇ ਦੀ ਸੀ.ਆਈ.ਏ. ਪੁਲਿਸ ਨੇ ਅੰਤਰਰਾਜੀ ਚੋਰ ਗਰੋਹ ਦਾ ਪਰਦਾਫਾਸ਼ ਕਰਦਿਆਂ 4 ਜਣਿਆਂ ਨੂੰ ਕਾਬੂ ਕੀਤਾ ਹੈ | ਫੜ੍ਹੇ ਗਏ ਵਿਅਕਤੀਆਂ ਦੀ ਪਛਾਣ ਪ੍ਰਦੀਪ ਕੁਮਾਰ ਵਾਸੀ ਹਾਂਸੀ, ਰਾਜਬੀਰ ਵਾਸੀ ਸਾਹੂਵਾਲਾ, ਮੋਹਿਤ ਅਤੇ ...

ਪੂਰੀ ਖ਼ਬਰ »

ਖੇਤਰ ਵਿਚ ਈਕੋ ਫਰੈਂਡਲੀ ਤਰੀਕੇ ਨਾਲ ਮਨਾਇਆ ਦੁਸਹਿਰੇ ਦਾ ਤਿਊਹਾਰ

ਰਤੀਆ, 20 ਅਕਤੂਬਰ (ਬੇਅੰਤ ਮੰਡੇਰ)-ਖੇਤਰ ਵਿਚ ਜਿੱਥੇ ਰਾਵਣ ਦੇ ਪੁਤਲਿਆਂ ਨੂੰ ਅੱਗ ਦੀ ਭੇਟ ਕਰਕੇ ਦੁਸਹਿਰੇ ਦਾ ਤਿਊਹਾਰ ਮਨਾਇਆ ਗਿਆ, ਉੱਥੇ ਹੀ ਕਈ ਸਕੂਲਾਂ ਵਿਚ ਇਕੋ ਫਰੈਂਡਲੀ ਭਾਈਚਾਰਕ ਸਾਂਝ ਦਾ ਸੁਨੇਹਾ ਦਿੰਦੇ ਦੁਸਹਿਰੇ ਦਾ ਤਿਉਹਾਰ ਬਹੁਤ ਹੀ ਸ਼ਰਧਾ ਅਤੇ ...

ਪੂਰੀ ਖ਼ਬਰ »

ਫੈਂਸੀ ਡਰੈੱਸ ਅਤੇ ਆਰਟ ਐਾਡ ਕਰਾਫ਼ਟ ਵਿਚ ਵਿਖਾਇਆ ਹੁਨਰ

ਕੁਰੂਕਸ਼ੇਤਰ, 20 ਅਕਤੂਬਰ (ਜਸਬੀਰ ਸਿੰਘ ਦੁੱਗਲ)-ਅਲਪਾਈਨ ਪਬਲਿਕ ਸਕੂਲ ਸ਼ਾਹਾਬਾਦ ਵਿਚ ਫੈਂਸੀ ਡਰੈਸ ਅਤੇ ਆਰਟ ਐਾਡ ਕਰਾਫ਼ਟ ਮੁਕਾਬਲੇ ਕਰਵਾਏ ਗਏ | ਫੈਂਸੀ ਡਰੈਸ ਮੁਕਾਬਲੇ ਵਿਚ ਜਮਾਤ ਤੀਜੀ ਤੋਂ 5ਵੀਂ ਤੱਕ ਅਤੇ ਆਰਟ ਐਾਡ ਕਰਾਫ਼ਟ ਵਿਚ 6ਵੀਂ ਤੋਂ 12ਵੀਂ ਜਮਾਤ ਤੱਕ ਦੇ ...

ਪੂਰੀ ਖ਼ਬਰ »

ਵੇਦਾਂਤਾ ਇੰਟਰਨੈਸ਼ਨਲ ਸਕੂਲ 'ਚ ਵੇਸਟ ਮੈਟੀਰੀਅਲ ਮੁਕਾਬਲਾ ਕਰਵਾਇਆ

ਨਰਵਾਨਾ, 20 ਅਕਤੂਬਰ (ਅਜੀਤ ਬਿਊਰੋ)-ਉਪਮੰਡਲ ਦੇ ਪਿੰਡ ਕਲੌਦਾ ਖੁਰਦ ਵਿਖੇ ਵੇਦਾਂਤਾ ਇੰਟਰਨੈਸ਼ਨਲ ਸਕੂਲ 'ਚ ਵੇਸਟ ਮੈਟੀਰਿਅਲ ਮੁਕਾਬਲਾ ਕਰਵਾਇਆ ਗਿਆ | ਜਿਸ 'ਚ ਸਕੂਲੀ ਬੱਚਿਆਂ ਨੇ ਵਧ-ਚੜ੍ਹ ਕੇ ਹਿੱਸਾ ਲਿਆ | ਪਿ੍ੰਸੀਪਲ ਵੀਨਾ ਡਾਰਾ ਨੇ ਦੱਸਿਆ ਕਿ ਇਸ ਮੁਕਾਬਲੇ 'ਚ ...

ਪੂਰੀ ਖ਼ਬਰ »

ਪਤਨੀ ਅਤੇ ਸੱਸ ਤੋਂ ਤੰਗ ਨੌਜਵਾਨ ਨੇ ਲਿਆ ਫਾਹਾ

ਨਰਵਾਨਾ, 20 ਅਕਤੂਬਰ (ਅਜੀਤ ਬਿਊਰੋ)-ਪਿੰਡ ਬੇਲਰਖਾਂ ਵਾਸੀ ਰਾਮਮੇਹਰ ਨੇ ਸੱਸ ਅਤੇ ਪਤਨੀ ਤੋਂ ਤੰਗ ਆ ਕੇ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ | ਜਾਣਕਾਰੀ ਮੁਤਾਬਿਕ ਨੌਜਵਾਨ ਨੂੰ ਕਈ ਦਿਨਾਂ ਤੋਂ ਸੱਸ ਅਤੇ ਪਤਨੀ ਤੰਗ ਕਰ ਰਹੀਆਂ ਸਨ, ਜਿਸ ਤੋਂ ਪ੍ਰੇਸ਼ਾਨ ਹੋ ਕੇ ਉਹ ਉੱਪਰ ...

ਪੂਰੀ ਖ਼ਬਰ »

ਗੁਰੂਕਸ਼ੇਤਰ ਪੈਨੋਰਮਾ ਅਤੇ ਵਿਗਿਆਨ ਕੇਂਦਰ 'ਚ ਲਾਈ ਪੁਲਾੜ ਵਿਗਿਆਨ ਵਰਕਸ਼ਾਪ

ਕੁਰੂਕਸ਼ੇਤਰ, 20 ਅਕਤੂਬਰ (ਜਸਬੀਰ ਸਿੰਘ ਦੁੱਗਲ)-ਕੁਰੂਕਸ਼ੇਤਰ ਪੈਨੋਰਮਾ ਅਤੇ ਵਿਗਿਆਨ ਕੇਂਦਰ 'ਚ ਏਅਰੋਸਪੇਸ ਵਿਸ਼ੇ 'ਤੇ ਵਰਕਸ਼ਾਪ ਲਾਈ ਗਈ | ਇਸ ਵਰਕਸ਼ਾਪ ਲਈ ਤਿਰੂਨਲਵੇਲੀ ਤੋਂ ਸੱਦੇ ਪੁਲਾੜ ਵਿਗਿਆਨ ਅਭਿਯੰਤ੍ਰੀਕੀ ਸੰਸਥਾ ਦੇ ਪ੍ਰਧਾਨ ਪੋਨ ਮਾ ਕ੍ਰਿਸ਼ਨ ਏ ਨੇ ...

ਪੂਰੀ ਖ਼ਬਰ »

ਰਵੀਕਾਂਤ ਗੋਇਲ ਬਣੇ ਸਿੱਧਾਰਥ ਕਾਲੋਨੀ ਦੇ ਚੇਅਰਮੈਨ

ਕੁਰੂਕਸ਼ੇਤਰ, 20 ਅਕਤੂਬਰ (ਜਸਬੀਰ ਸਿੰਘ ਦੁੱਗਲ)-ਲਾਡਵਾ ਰੋਡ 'ਤੇ ਸਿੱਧਾਰਥ ਕਾਲੋਨੀ ਵਾਸੀਆਂ ਦੀ ਇਕ ਬੈਠਕ ਸੁਕ੍ਰਿਤੀ ਸਾਗਰ ਦੇ ਨਿਵਾਸ 'ਤੇ ਹੋਈ, ਜਿਸ 'ਚ ਨਵੀਂ ਕਾਰਜਕਾਰਣੀ ਦਾ ਗਠਨ ਕੀਤਾ ਗਿਆ | ਰਵੀਕਾਂਤ ਗੋਇਲ ਨੂੰ ਸਿੱਧਾਰਥ ਕਾਲੋਨੀ ਵੈਲਫੇਅਰ ਸੁਸਾਇਟੀ ਦਾ ...

ਪੂਰੀ ਖ਼ਬਰ »

62 ਸਰਕਾਰੀ ਸਕੂਲਾਂ ਨੂੰ ਬੰਦ ਕਰਨ ਦੇ ਫ਼ੈਸਲੇ ਦੀ ਐਸ.ਐਫ.ਆਈ. ਨੇ ਕੀਤੀ ਨਿੰਦਾ

ਥਾਨੇਸਰ, 20 ਅਕਤੂਬਰ (ਅਜੀਤ ਬਿਊਰੋ)-ਸਟੂਡੇਂਟਸ ਫੈਡਰੇਸ਼ਨ ਆਫ ਇੰਡੀਆ ਦੀ ਜ਼ਿਲ੍ਹਾ ਇਕਾਈ ਨੇ ਹਰਿਆਣਾ ਸਰਕਾਰ ਵਲੋਂ ਸੂਬੇ 'ਚ 62 ਪ੍ਰਾਈਮਰੀ ਸਕੂਲ ਬੰਦ ਕਰਨ ਦੇ ਫੈਸਲੇ ਦੀ ਸਖ਼ਤ ਸ਼ਬਦਾਂ 'ਚ ਨਿੰਦਾ ਕੀਤੀ ਹੈ | ਐਸ.ਐਫ.ਆਈ. ਦੇ ਜ਼ਿਲ੍ਹਾ ਪ੍ਰਧਾਨ ਅਮਨ ਅਤੇ ਜ਼ਿਲ੍ਹਾ ...

ਪੂਰੀ ਖ਼ਬਰ »

ਪੱਛਮੀ ਯਮੁਨਾ ਨਹਿਰ 'ਚੋਂ ਲਾਵਾਰਸ਼ ਲਾਸ਼ ਬਰਾਮਦ

ਯਮੁਨਾਨਗਰ, 20 ਅਕਤੂਬਰ (ਗੁਰਦਿਆਲ ਸਿੰਘ ਨਿਮਰ)-ਪੱਛਮੀ ਯਮੁਨਾ ਨਹਿਰ ਦੇ ਹਮੀਦਾ ਹੈਡ ਨੇੜੇ ਇਕ ਲਾਵਾਰਿਸ ਲਾਸ਼ ਮਿਲੀ, ਜਿਸ ਨੂੰ ਲੋਕਾਂ ਦੀ ਮਦਦ ਤੇ ਸਹਿਯੋਗ ਨਾਲ ਹਮੀਦਾ ਪੁਲਿਸ ਚੌਕੀ ਦੇ ਅਧਿਕਾਰੀਆਂ ਨੇ ਬਾਹਰ ਕੱਢਵਾਇਆ | ਇਹ ਲਾਸ਼ ਇਕ 45-50 ਸਾਲ ਦੇ ਵਿਅਕਤੀ ਦੀ ਸੀ, ...

ਪੂਰੀ ਖ਼ਬਰ »

ਮਾੲੀਂਡ ਫ੍ਰੀ ਸਕੂਲ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ

ਅੰਬਾਲਾ, 20 ਅਕਤੂਬਰ (ਅਜੀਤ ਬਿਊਰੋ)-ਸੂਬਾਈ ਪੱਧਰੀ ਤਾਈਕਵਾਂਡੋ ਮੁਕਾਬਲੇ ਵਿਚ ਅੰਬਾਲਾ ਦੇ ਮਾੲੀਂਡ ਟਰੀ ਸਕੂਲ ਦੇ ਵਿਦਿਆਰਥੀਆਂ ਦਾ ਪ੍ਰਦਰਸ਼ਨ ਸੂਬੇ ਭਰ ਵਿਚ ਬਿਹਤਰ ਰਿਹਾ ਹੈ | ਸਕੂਲ ਦੇ 7 ਵਿਦਿਆਰਥੀਆਂ ਨੇ ਗੋਲਡ ਮੈਡਲ, 4 ਵਿਦਿਆਰਥੀਆਂ ਨੇ ਸਿਲਵਰ ਮੈਡੀ ਅਤੇ ਇਕ ...

ਪੂਰੀ ਖ਼ਬਰ »

60 ਸੈਕਿੰਡ 'ਚ 43 ਸ਼ਬਦਾਂ 'ਚ ਰਿਵਰਸ 'ਚ ਬੋਲਦਾ ਹੈ 6 ਸਾਲ ਦਾ ਆਰੂਸ਼ ਜੈਨ

ਨਰਵਾਨਾ, 20 ਅਕਤੂਬਰ (ਅਜੀਤ ਬਿਊਰੋ)-ਅੰਗਰੇਜੀ ਦੇ ਸ਼ਬਦ ਬੇਸ਼ਕ ਢੰਗ ਨਾਲ ਨਾ ਬੋਲ ਸਕਦਾ ਹੋਵੇ, ਪਰ ਅੰਗਰੇਜੀ ਦੇ ਸ਼ਬਦਾਂ ਨੂੰ ਰਿਵਰਸ ਸੈਕਿੰਡਾਂ 'ਚ ਬੋਲਦਾ ਹੈ ਆਰੂਸ਼ ਜੈਨ | ਜਿਸ ਉਮਰ 'ਚ ਬੱਚੇ ਹਿੰਦੀ, ਅੰਗਰੇਜੀ ਨੂੰ ਪੜ੍ਹਨ ਦੀ ਸ਼ੁਰੂਆਤ ਕਰਦੇ ਹਨ, ਉਸ ਉਮਰ 'ਚ ਵੱਡੀ ...

ਪੂਰੀ ਖ਼ਬਰ »

ਪੇਂਡੂ ਸਕੱਤਰ ਵੈੱਲਫੇਅਰ ਐਸੋਸੀਏਸ਼ਨ ਵਲੋਂ ਸੂਬਾਈ ਪੱਧਰੀ ਸੰਮੇਲਨ

ਫਤਿਹਾਬਾਦ, 20 ਅਕਤੂਬਰ (ਹਰਬੰਸ ਮੰਡੇਰ)-ਰੋਡਵੇਜ਼ ਕਰਮਚਾਰੀਆਂ ਦੀ ਹੜਤਾਲ ਨੂੰ ਅੱਜ ਪੇਂਡੂ ਸਕੱਤਰ ਐਸੋਸੀਏਸ਼ਨ ਨੇ ਵੀ ਸਮਰਥਨ ਦਿੱਤਾ ਹੈ | ਫਤਿਹਾਬਾਦ ਵਿਚ ਅੱਜ ਪੇਂਡੂ ਸਕੱਤਰ ਵੇਲਫੈਅਰ ਐਸੋਸੀਏਸ਼ਨ ਵਲੋਂ ਸੂਬਾਈ ਪੱਧਰੀ ਸੰਮੇਲਨ ਕੀਤਾ ਗਿਆ | ਸੰਮੇਲਨ ਦੀ ...

ਪੂਰੀ ਖ਼ਬਰ »

1965 ਦੇ ਸ਼ਹੀਦ ਕ੍ਰਿਸ਼ਨ ਚੰਦ ਵਾਲੀਆ ਦਾ ਬੁੱਤ ਸਥਾਪਤ

ਨਰਾਇਣਗੜ੍ਹ, 20 ਅਕਤੂਬਰ (ਪੀ.ਸਿੰਘ)-ਹਰਬਲ ਪਾਰਕ ਦੇ ਗੇਟ ਮੁਹੱਰੇ ਹਿੰਦ ਪਾਕ ਯੁੱਧ 1965 'ਚ ਸ਼ਹੀਦ ਹੋਏ ਨਰਾਇਣਗੜ੍ਹ ਵਾਸੀ ਕ੍ਰਿਸ਼ਨ ਚੰਦ ਵਾਲੀਆ ਦੇ ਬੁੱਤ ਨੂੰ ਲਗਾਇਆ ਗਿਆ | ਇਸ ਮੌਕੇ 'ਤੇ ਕਰਵਾਏ ਗਏ ਸਮਾਗਮ 'ਚ ਮੰਤਰੀ ਨਾਇਬ ਸੈਣੀ ਨੇ ਬਤੌਰ ਮੁੱਖ ਮਹਿਮਾਨ ਵਜੋਂ ...

ਪੂਰੀ ਖ਼ਬਰ »

ਡਾ. ਪਵਨ ਗੋਇਲ ਨੇ ਆਪ੍ਰੇਸ਼ਨ ਕਰ ਕੇ ਕੱਢੀ 4 ਕਿੱਲੋ ਦੀ ਰਸੋਲੀ

ਕੁਰੂਕਸ਼ੇਤਰ, 20 ਅਕਤੂਬਰ (ਜਸਬੀਰ ਸਿੰਘ ਦੁੱਗਲ)-ਪਵਨ ਸਰਜੀਕਲ ਹਸਪਤਾਲ ਦੇ ਸੰਚਾਲਕ ਡਾ. ਪਵਨ ਗੋਇਲ ਨੇ ਇਕ ਫੁੱਟ ਲੰਮੀਂ ਅਤੇ 4 ਕਿਲੋ ਵਜਨੀ ਰਸੋਨੀ ਦਾ ਸਫ਼ਲ ਆਪ੍ਰੇਸ਼ਨ ਕੀਤਾ | ਜਾਣਕਾਰੀ ਮੁਤਾਬਿਕ ਦਇਆ ਰਾਣੀ (48) ਲੰਮੇਂ ਸਮੇਂ ਤੋਂ ਬੱਚੇਦਾਨੀ ਦੀ ਰਸੋਲੀ ਤੋਂ ਪੀੜਤ ...

ਪੂਰੀ ਖ਼ਬਰ »

ਐਫੋਰਡੇਬਲ ਹਾਊਸਿੰਗ ਦੇਸ਼ ਲਈ ਰੀੜ੍ਹ ਬਣ ਕੇ ਹੋਈ ਸਾਬਤ-ਅਗਰਵਾਲ

ਕਰਨਾਲ, 20 ਅਕਤੂਬਰ (ਗੁਰਮੀਤ ਸਿੰਘ ਸੱਗੂ)-ਅਫੋਰਡੇਬਲ ਹਾਊਸਿੰਗ ਦੇਸ਼ ਲਈ ਰੀੜ੍ਹ ਬਣ ਕੇ ਸਾਬਤ ਹੋਈ ਹੈ | ਇਹ ਪ੍ਰਗਟਾਵਾ ਸਿਗਨੇਚਰ ਗਲੋਬਲ ਦੇ ਕੋ-ਫਾਊਾਡਰ ਅਤੇ ਚੇਅਰਮੈਨ ਪ੍ਰਦੀਪ ਅਗਰਵਾਲ ਨੇ ਸੈਕਟਰ 28 ਵਿਖੇ ਅਫੋਰਡੇਬਲ ਪ੍ਰੋਜੈਕਟ ਸਿਗਨੇਚਰ ਗਲੋਬਲ ਦੇ ਲਾਂਚ ਮੋਕੇ ...

ਪੂਰੀ ਖ਼ਬਰ »

ਚੋਰੀ ਕੀਤੀ ਲੱਕੜ ਨਾਲ ਟਰੈਕਟਰ ਸਮੇਤ ਡਰਾਈਵਰ ਗਿ੍ਫ਼ਤਾਰ

ਪਾਉਂਟਾ ਸਾਹਿਬ, 20 ਅਕਤੂਬਰ (ਹਰਬਖ਼ਸ਼ ਸਿੰਘ)-ਵਣ ਵਿਭਾਗ ਦੀ ਟੀਮ ਨੇ ਭੰਗਾਣੀ ਰੇਂਜ ਇਲਾਕੇ ਵਿਖੇ ਨਾਜਾਇਜ਼ ਲੱਕੜੀ ਦੀ ਤਸਕਰੀ ਕਰ ਕੇ ਹੋਏ ਆਰਾ ਮਸ਼ੀਨ ਤੱਕ ਪਹੁੰਚਾਉਂਦੇ ਇਕ ਟਰੈਕਟਰ ਜ਼ਬਤ ਕੀਤਾ ਅਤੇ ਟਰੈਕਟਰ ਡਰਾਈਵਰ ਨੂੰ ਵੀ ਮੌਕੇ ਤੋਂ ਹੀ ਫੜਿਆ ਅਤੇ ਭੰਗਾਣੀ ...

ਪੂਰੀ ਖ਼ਬਰ »

ਕਰਮਚਾਰੀਆਂ ਨੇ ਸੀ.ਐਮ.ਸਿਟੀ ਵਿਖੇ ਕੀਤਾ ਜ਼ੋਰਦਾਰ ਮੁਜ਼ਾਹਰਾ ਅਤੇ ਸਾੜਿਆ ਸੀ.ਐਮ. ਮਨੋਹਰ ਲਾਲ ਦਾ ਪੁਤਲਾ

ਕਰਨਾਲ, 20 ਅਕਤੂਬਰ (ਗੁਰਮੀਤ ਸਿੰਘ ਸੱਗੂ)-ਸੀ.ਐਮ. ਸਿਟੀ ਵਿਖੇ ਸਰਵ ਕਰਮਚਾਰੀ ਸੰਘ, ਹਰਿਆਣਾ ਕਰਮਚਾਰੀ ਮਹਾਸੰਘ ਅਤੇ ਸੀਟੂ ਸਮਰਥਕ ਕਰਮਚਾਰੀਆਂ ਨੇ ਜ਼ੋਰਦਾਰ ਮੁਜਾਹਰਾ ਕਰਦੇ ਹੋਏ ਸੀ.ਐਮ. ਮਨੋਹਰ ਲਾਲ ਦਾ ਪੁਤਲਾ ਸਾੜਿਆ | ਕਰਮਚਾਰੀ ਸੈਕਟਰ 12 ਸਥਿਤ ਫੁਆਰਾ ਪਾਰਕ ਵਿਖੇ ...

ਪੂਰੀ ਖ਼ਬਰ »

ਸ਼ੱਕੀ ਹਾਲਤ 'ਚ ਵਿਅਕਤੀ ਨੇ ਫਾਹਾ ਲਗਾ ਕੇ ਕੀਤੀ ਖ਼ੁਦਕੁਸ਼ੀ

ਲੁਧਿਆਣਾ, 20 ਅਕਤੂਬਰ (ਆਹੂਜਾ)-ਸਥਾਨਕ ਸਰਾਭਾ ਨਗਰ ਐਕਸਟੈਨਸ਼ਨ 'ਚ ਇਕ ਵਿਅਕਤੀ ਵਲੋਂ ਸ਼ੱਕੀ ਹਾਲਤ 'ਚ ਫਾਹਾ ਲਗਾ ਕੇ ਖੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਮਿ੍ਤਕ ਦੀ ਸ਼ਨਾਖ਼ਤ ਰਾਮ ਭਗਤ ਉਰਫ ਰਾਜੂ (27) ਵਜੋਂ ਕੀਤੀ ਗਈ ਹੈ | ਪੁਲਿਸ ...

ਪੂਰੀ ਖ਼ਬਰ »

ਖ਼ਤਰਨਾਕ ਚੋਰ ਗਰੋਹ ਦੇ ਦੋ ਮੈਂਬਰ ਗਿ੍ਫ਼ਤਾਰ

ਲੁਧਿਆਣਾ, 20 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਖ਼ਤਰਨਾਕ ਚੋਰ ਗਰੋਹ ਦੇ ਦੋ ਮੈਂਬਰਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ 9 ਮੋਬਾਈਲ ਤੇ ਹੋਰ ਸਾਮਾਨ ਬਰਾਮਦ ਕੀਤਾ ਹੈ | ਇਸ ਸਬੰਧੀ ਏ. ਡੀ. ਸੀ. ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX