ਤਾਜਾ ਖ਼ਬਰਾਂ


ਇੰਗਲੈਂਡ-ਅਫ਼ਗ਼ਾਨਿਸਤਾਨ ਮੈਚ : ਇੰਗਲੈਂਡ ਨੇ ਅਫ਼ਗ਼ਾਨਿਸਤਾਨ ਨੂੰ 150 ਦੌੜਾਂ ਨਾਲ ਹਰਾਇਆ
. . .  30 minutes ago
ਫ਼ਾਜ਼ਿਲਕਾ ਨਗਰ ਕੌਂਸਲ ਦੇ ਪ੍ਰਧਾਨ 'ਤੇ ਅਣਪਛਾਤੇ ਨੌਜਵਾਨਾ ਵੱਲੋਂ ਹਮਲਾ
. . .  49 minutes ago
ਫ਼ਾਜ਼ਿਲਕਾ, 18 ਜੂਨ (ਪ੍ਰਦੀਪ ਕੁਮਾਰ )-ਫ਼ਾਜ਼ਿਲਕਾ ਨਗਰ ਕੌਂਸਲ ਦੇ ਪ੍ਰਧਾਨ ਰਕੇਸ਼ ਧੂੜਿਆ 'ਤੇ ਅਣਪਛਾਤੇ ਨੌਜਵਾਨਾ ਵੱਲੋਂ ਹਮਲਾ ਕਰ ਦਿਤਾ ਗਿਆ, ਜਿਸ ਤੋ ਬਾਅਦ ਉਨ੍ਹਾਂ ਨੂੰ ਫ਼ਾਜ਼ਿਲਕਾ ਦੇ ਸਿਵਲ...
ਧਰਤੀ ਮੇਰੀ ਮਾਂ ਹੈ, ਇਸ ਤੋਂ ਵੱਡਾ ਕੋਈ ਨਹੀ - ਅਖਿਲੇਸ਼
. . .  about 2 hours ago
ਲਖਨਊ, 18 ਜੂਨ - ਉੱਤਰ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਅਤੇ ਸਮਾਜਵਾਦੀ ਪਾਰਟੀ ਦੇ ਮੁਖੀ ਅਖਿਲੇਸ਼ ਯਾਦਵ ਨੇ ਬੰਦੇ ਮਾਤਰਮ ਦੇ ਸਵਾਲ 'ਤੇ ਬੋਲਦਿਆ ਕਿਹਾ ਕਿ ਧਰਤੀ ਉਨ੍ਹਾਂ ਦੀ ਮਾਂ ਹੈ, ਤੇ ਧਰਤੀ ਤੋਂ ਵੱਡਾ ਕੋਈ ...
ਜੰਗਲਾ ਨੂੰ ਅੱਗ ਤੋਂ ਬਚਾਉਣ ਲਈ ਪਟੀਸ਼ਨ 'ਤੇ ਸੁਪਰੀਮ ਕੋਰਟ ਸੁਣਵਾਈ ਲਈ ਤਿਆਰ
. . .  about 3 hours ago
ਨਵੀਂ ਦਿੱਲੀ, 18 ਜੂਨ - ਉੱਤਰਾਖੰਡ ਵਿਖੇ ਜੰਗਲਾ ਨੂੰ ਅੱਗ ਤੋਂ ਬਚਾਉਣ ਲਈ ਦਾਇਰ ਪਟੀਸ਼ਨ 'ਤੇ ਸੁਪਰੀਮ ਕੋਰਟ 24 ਜੂਨ ਨੂੰ ਸੁਣਵਾਈ ਲਈ ਤਿਆਰ...
ਬੱਚਿਆ ਦੀ ਮੌਤ ਨੂੰ ਲੈ ਕੇ ਨਿਤੀਸ਼ ਕੁਮਾਰ ਤੇ ਹੋਰਨਾਂ ਖ਼ਿਲਾਫ਼ ਪਟੀਸ਼ਨ
. . .  about 3 hours ago
ਮੁਜ਼ੱਫਰਪੁਰ, 18 ਜੂਨ - ਬਿਹਾਰ ਦੇ ਮੁਜ਼ੱਫਰਪੁਰ ਵਿਖੇ ਚਮਕੀ ਬੁਖ਼ਾਰ ਕਾਰਨ 109 ਬੱਚਿਆ ਦੀ ਮੌਤ ਨੂੰ ਲੈ ਕੇ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ, ਕੇਂਦਰੀ ਸਿਹਤ ਮੰਤਰੀ...
ਕੇਦਾਰਨਾਥ 'ਚ ਆਕਸੀਜਨ ਦੀ ਕਮੀ ਕਾਰਨ ਇੱਕ ਵਿਅਕਤੀ ਦੀ ਮੌਤ
. . .  about 3 hours ago
ਦੇਹਰਾਦੂਨ, 18 ਜੂਨ - ਉੱਤਰਾਖੰਡ ਦੇ ਕੇਦਾਰਨਾਥ ਵਿਖੇ ਆਕਸੀਜਨ ਦੀ ਕਮੀ ਕਾਰਨ ਮੁੰਬਈ ਦੇ 52 ਸਾਲਾਂ ਇੱਕ ਵਿਅਕਤੀ ਦੀ ਮੌਤ ਹੋ ਗਈ। ਕਿਹਾ ਜਾ ਰਿਹਾ ਹੈ ਸਥਾਨਕ ਹੈਲੀਪੈਡ ਦੇ...
ਇੰਗਲੈਂਡ-ਅਫ਼ਗ਼ਾਨਿਸਤਾਨ ਮੈਚ : ਅਫ਼ਗ਼ਾਨਿਸਤਾਨ ਦਾ ਦੂਸਰਾ ਖਿਡਾਰੀ ਆਊਟ
. . .  about 3 hours ago
ਇੰਗਲੈਂਡ-ਅਫ਼ਗ਼ਾਨਿਸਤਾਨ ਮੈਚ : 10 ਓਵਰਾਂ ਤੋਂ ਬਾਅਦ ਅਫ਼ਗ਼ਾਨਿਸਤਾਨ 48/1
. . .  about 3 hours ago
ਕਿਸ਼ਤੀ ਪਲਟਣ ਕਾਰਨ 2 ਸੈਲਾਨੀਆਂ ਦੀ ਮੌਤ
. . .  about 3 hours ago
ਸ੍ਰੀਨਗਰ, 18 ਜੂਨ - ਜੰਮੂ ਕਸ਼ਮੀਰ ਦੇ ਪਹਿਲਗਾਂਵ ਵਿਖੇ ਟੂਰਿਸਟ ਰਿਜ਼ਾਰਟ 'ਤੇ ਕਿਸ਼ਤੀ ਪਲਟਣ ਕਾਰਨ 2 ਸੈਲਾਨੀਆਂ ਦੀ ਮੌਤ ਹੋ ਗਈ, ਜਦਕਿ 4 ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਨੇੜੇ...
ਇੰਗਲੈਂਡ-ਅਫ਼ਗ਼ਾਨਿਸਤਾਨ ਮੈਚ : 5 ਓਵਰਾਂ ਤੋਂ ਬਾਅਦ ਅਫ਼ਗ਼ਾਨਿਸਤਾਨ 13/1
. . .  about 3 hours ago
ਅੱਤਵਾਦੀਆਂ ਨੇ ਪੁਲਿਸ ਥਾਣੇ 'ਤੇ ਸੁੱਟਿਆ ਗਰਨੇਡ
. . .  about 4 hours ago
ਸ੍ਰੀਨਗਰ, 18 ਜੂਨ - ਜੰਮੂ ਕਸ਼ਮੀਰ ਦੇ ਪੁਲਵਾਮਾ 'ਚ ਅੱਤਵਾਦੀਆਂ ਵੱਲੋਂ ਪੁਲਿਸ ਥਾਣੇ 'ਤੇ ਗਰਨੇਡ ਸੁੱਟਿਆ ਗਿਆ, ਜੋ ਕਿ ਥਾਣੇ ਦੇ ਬਾਹਰ ਹੀ ਫੱਟ ਗਿਆ। ਇਹ ਹਮਲੇ 'ਚ ਕੁੱਝ ਲੋਕ...
ਇੰਗਲੈਂਡ ਨੇ ਬਣਾਇਆ ਵਿਸ਼ਵ ਕੱਪ ਦਾ ਆਪਣਾ ਸਭ ਤੋਂ ਵੱਡਾ ਸਕੋਰ
. . .  about 4 hours ago
ਲੰਦਨ, 18 ਜੂਨ - ਵਿਸ਼ਵ ਕੱਪ ਦੇ ਇੱਕ ਮੈਚ ਦੌਰਾਨ ਇੰਗਲੈਂਡ ਨੇ ਅਫ਼ਗ਼ਾਨਿਸਤਾਨ ਖ਼ਿਲਾਫ਼ ਪਹਿਲਾ ਬੱਲੇਬਾਜ਼ੀ ਕਰਦਿਆ ਨਿਰਧਾਰਿਤ 50 ਓਵਰਾਂ 'ਚ ਵਿਕਟਾਂ ਦੇ ਨੁਕਸਾਨ 'ਤੇ 397 ਦੌੜਾਂ ਬਣਾਈਆਂ। ਵਿਸ਼ਵ ਕੱਪ...
ਸੋਨੀਆ ਗਾਂਧੀ ਨੇ ਬੁਲਾਈ ਵਿਰੋਧੀ ਆਗੂਆਂ ਦੀ ਮੀਟਿੰਗ
. . .  about 4 hours ago
ਨਵੀਂ ਦਿੱਲੀ, 18 ਜੂਨ - ਸੋਨੀਆ ਗਾਂਧੀ ਨੇ ਸੰਸਦ 'ਚ ਵਿਰੋਧੀ ਪਾਰਟੀਆਂ ਦੇ ਆਗੂਆਂ ਦੀ ਮੀਟਿੰਗ ਬੁਲਾਈ ਹੈ। ਮੀਟਿੰਗ 'ਚ ਸ਼ਾਮਲ ਹੋਣ ਲਈ ਡੀ.ਐਮ.ਕੇ ਆਗੂ ਕਨੀਮੋਝੀ, ਸੀ.ਪੀ.ਆਈ...
ਇੰਗਲੈਂਡ-ਅਫ਼ਗ਼ਾਨਿਸਤਾਨ ਮੈਚ : ਇੰਗਲੈਂਡ ਨੇ ਅਫ਼ਗ਼ਾਨਿਸਤਾਨ ਨੂੰ ਜਿੱਤਣ ਲਈ ਦਿੱਤਾ 398 ਦੌੜਾਂ ਦਾ ਟੀਚਾ
. . .  about 4 hours ago
ਇੰਗਲੈਂਡ-ਅਫ਼ਗ਼ਾਨਿਸਤਾਨ ਮੈਚ : ਇੰਗਲੈਂਡ ਨੇ ਗਵਾਈ 6ਵੀਂ ਵਿਕਟ
. . .  about 4 hours ago
ਇੰਗਲੈਂਡ-ਅਫ਼ਗ਼ਾਨਿਸਤਾਨ ਮੈਚ : ਅਫ਼ਗ਼ਾਨਿਸਤਾਨ ਨੂੰ ਮਿਲੀ 5ਵੀਂ ਸਫਲਤਾ
. . .  about 4 hours ago
ਇੰਗਲੈਂਡ-ਅਫ਼ਗ਼ਾਨਿਸਤਾਨ ਮੈਚ : ਇੰਗਲੈਂਡ ਨੇ ਗਵਾਈ ਚੌਥੀ ਵਿਕਟ, ਕਪਤਾਨ ਮੌਰਗਨ 148 ਦੌੜਾਂ ਬਣਾ ਕੇ ਆਊਟ
. . .  1 minute ago
ਇੰਗਲੈਂਡ-ਅਫ਼ਗ਼ਾਨਿਸਤਾਨ ਮੈਚ : ਅਫ਼ਗ਼ਾਨਿਸਤਾਨ ਨੂੰ ਮਿਲੀ ਤੀਸਰੀ ਸਫਲਤਾ, ਜੌ ਰੂਟ ਦੌੜਾਂ 88 ਬਣਾ ਕੇ ਆਊਟ
. . .  about 5 hours ago
ਇੰਗਲੈਂਡ ਅਫ਼ਗ਼ਾਨਿਸਤਾਨ ਮੈਚ : 45 ਓਵਰਾਂ ਤੋਂ ਬਾਅਦ ਇੰਗਲੈਂਡ 323/2
. . .  about 5 hours ago
ਤ੍ਰਿਣਮੂਲ ਦਾ ਇੱਕ ਵਿਧਾਇਕ, 12 ਕੌਂਸਲਰ ਅਤੇ ਕਾਂਗਰਸ ਦਾ ਬੁਲਾਰਾ ਭਾਜਪਾ 'ਚ ਸ਼ਾਮਲ
. . .  about 5 hours ago
ਨਸ਼ੇ ਦੀ ਵੱਧ ਮਾਤਰਾ ਲੈਣ ਨਾਲ ਨੌਜਵਾਨ ਦੀ ਮੌਤ
. . .  about 5 hours ago
ਇੰਗਲੈਂਡ ਅਫ਼ਗ਼ਾਨਿਸਤਾਨ ਮੈਚ : ਇੰਗਲੈਂਡ ਦੇ ਕਪਤਾਨ ਇਓਨ ਮੌਰਗਨ ਦਾ ਸੈਂਕੜਾ ਪੂਰਾ
. . .  about 5 hours ago
ਇੰਗਲੈਂਡ ਅਫ਼ਗ਼ਾਨਿਸਤਾਨ ਮੈਚ : 40 ਓਵਰਾਂ ਤੋਂ ਬਾਅਦ ਇੰਗਲੈਂਡ 255/2
. . .  about 5 hours ago
ਅਧੀਰ ਰੰਜਨ ਚੌਧਰੀ ਹੋਣਗੇ ਲੋਕ ਸਭਾ 'ਚ ਕਾਂਗਰਸ ਦੇ ਨੇਤਾ
. . .  about 5 hours ago
ਇੰਗਲੈਂਡ ਅਫ਼ਗ਼ਾਨਿਸਤਾਨ ਮੈਚ : 35 ਓਵਰਾਂ ਤੋਂ ਬਾਅਦ ਇੰਗਲੈਂਡ 199/2
. . .  about 5 hours ago
ਇੰਗਲੈਂਡ ਅਫ਼ਗ਼ਾਨਿਸਤਾਨ ਮੈਚ : ਇੰਗਲੈਂਡ ਦੇ ਜੌ ਰੂਟ ਦੀਆਂ 50 ਦੌੜਾਂ ਪੂਰੀਆਂ
. . .  about 6 hours ago
ਪਾਦਰੀ ਦੇ ਕਤਲ ਦੇ ਦੋਸ਼ ਹੇਠ ਨੂੰਹ ਸਹੁਰਾ ਗ੍ਰਿਫ਼ਤਾਰ
. . .  about 6 hours ago
ਇੰਗਲੈਂਡ ਅਫ਼ਗ਼ਾਨਿਸਤਾਨ ਮੈਚ : 30 ਓਵਰਾਂ ਤੋਂ ਬਾਅਦ ਇੰਗਲੈਂਡ 164/2
. . .  about 6 hours ago
ਇੰਗਲੈਂਡ ਅਫ਼ਗ਼ਾਨਿਸਤਾਨ ਮੈਚ : ਇੰਗਲੈਂਡ ਦਾ ਦੂਸਰਾ ਖਿਡਾਰੀ ਆਊਟ
. . .  about 6 hours ago
ਇੰਗਲੈਂਡ ਅਫ਼ਗ਼ਾਨਿਸਤਾਨ ਮੈਚ : 25 ਓਵਰਾਂ ਤੋਂ ਬਾਅਦ ਇੰਗਲੈਂਡ 139/1
. . .  about 6 hours ago
ਸਿੱਖ ਡਰਾਈਵਰ ਨਾਲ ਕੁੱਟਮਾਰ ਦਾ ਮਾਮਲਾ : ਦਿੱਲੀ ਪੁਲਿਸ ਨੇ ਗ੍ਰਹਿ ਮੰਤਰਾਲੇ ਨੂੰ ਸੌਂਪੀ ਰਿਪੋਰਟ
. . .  about 6 hours ago
ਸੜਕ ਹਾਦਸੇ ਚ ਨੌਜਵਾਨ ਦੀ ਮੌਤ ਤੋਂ ਬਾਅਦ ਲੋਕਾਂ ਘੇਰਿਆ ਡਿਫੈਂਸ ਮਾਰਗ
. . .  about 6 hours ago
ਇੰਗਲੈਂਡ ਅਫ਼ਗ਼ਾਨਿਸਤਾਨ ਮੈਚ : 15 ਓਵਰਾਂ ਤੋਂ ਬਾਅਦ ਇੰਗਲੈਂਡ 72/1
. . .  about 7 hours ago
ਅਯੁੱਧਿਆ ਅੱਤਵਾਦੀ ਹਮਲਾ ਮਾਮਲਾ : ਅਦਾਲਤ ਨੇ ਚਾਰ ਦੋਸ਼ੀਆਂ ਨੂੰ ਸੁਣਾਈ ਉਮਰ ਕੈਦ ਦੀ ਸਜ਼ਾ
. . .  about 7 hours ago
ਇੰਗਲੈਂਡ ਅਫ਼ਗ਼ਾਨਿਸਤਾਨ ਮੈਚ : 10 ਓਵਰਾਂ ਤੋਂ ਬਾਅਦ ਇੰਗਲੈਂਡ 45/1
. . .  about 7 hours ago
ਇੰਗਲੈਂਡ ਅਫ਼ਗ਼ਾਨਿਸਤਾਨ ਮੈਚ : 44 ਦੌੜਾਂ 'ਤੇ ਇੰਗਲੈਂਡ ਦਾ ਪਹਿਲਾ ਖਿਡਾਰੀ ਆਊਟ
. . .  about 7 hours ago
ਸੋਨੀਆ ਗਾਂਧੀ ਨੇ ਲੋਕ ਸਭਾ ਮੈਂਬਰ ਵਜੋਂ ਚੁੱਕੀ ਸਹੁੰ
. . .  about 7 hours ago
ਨਨਕਾਣਾ ਸਾਹਿਬ ਵਿਖੇ ਹਸਪਤਾਲ 'ਚ ਚੱਲੀਆਂ ਗੋਲੀਆਂ, ਚਾਰ ਦੀ ਮੌਤ ਅਤੇ ਕਈ ਜ਼ਖ਼ਮੀ
. . .  1 minute ago
ਇੰਗਲੈਂਡ ਅਫ਼ਗ਼ਾਨਿਸਤਾਨ ਮੈਚ : ਇੰਗਲੈਂਡ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਦਾ ਲਿਆ ਫ਼ੈਸਲਾ
. . .  about 8 hours ago
ਅਨੰਤਨਾਗ 'ਚ ਮੁਠਭੇੜ ਦੌਰਾਨ ਸ਼ਹੀਦ ਹੋਏ ਮੇਜਰ ਕੇਤਨ ਸ਼ਰਮਾ ਨੂੰ ਰਾਜਨਾਥ ਸਿੰਘ ਨੇ ਭੇਂਟ ਕੀਤੀ ਸ਼ਰਧਾਂਜਲੀ
. . .  about 8 hours ago
ਪੰਜਾਬ ਚ ਨਸ਼ੇ ਦਾ ਕਹਿਰ ਜਾਰੀ, ਅੱਜ ਇੱਕ ਹੋਰ ਘਰ ਦਾ ਬੁਝਿਆ ਚਿਰਾਗ਼
. . .  about 8 hours ago
ਖੜ੍ਹੇ ਟਰੈਕਟਰ-ਟਰਾਲੀ 'ਚ ਵੱਜੀ ਗੱਡੀ, ਇੱਕ ਗੰਭੀਰ ਜ਼ਖ਼ਮੀ
. . .  about 9 hours ago
ਜੰਮੂ-ਕਸ਼ਮੀਰ 'ਚ ਹੋਏ ਅੱਤਵਾਦੀ ਹਮਲੇ ਦੌਰਾਨ ਹਿਮਾਚਲ ਪ੍ਰਦੇਸ਼ ਦਾ ਜਵਾਨ ਸ਼ਹੀਦ
. . .  about 9 hours ago
ਆਸਮਾਨੀ ਬਿਜਲੀ ਨੇ ਕਈ ਫੁੱਟ ਉੱਪਰ ਚੁੱਕ ਕੇ ਜ਼ਮੀਨ 'ਤੇ ਸੁੱਟਿਆ ਨੌਜਵਾਨ, ਮੌਤ
. . .  about 9 hours ago
ਰਵਨੀਤ ਸਿੰਘ ਬਿੱਟੂ ਨੇ ਲੋਕ ਸਭਾ ਮੈਂਬਰ ਵਜੋਂ ਚੁੱਕੀ ਸਹੁੰ
. . .  about 10 hours ago
ਚਮਕੀ ਬੁਖ਼ਾਰ ਦਾ ਕਹਿਰ- ਮੁਜ਼ੱਫਰਪੁਰ ਦੇ ਹਸਪਤਾਲ 'ਚ ਪਹੁੰਚੇ ਨਿਤਿਸ਼ ਕੁਮਾਰ
. . .  about 10 hours ago
ਜਸਬੀਰ ਸਿੰਘ ਡਿੰਪਾ ਨੇ ਲੋਕ ਸਭਾ ਮੈਂਬਰ ਵਜੋਂ ਚੁੱਕੀ ਸਹੁੰ
. . .  about 10 hours ago
ਕੈਨੇਡਾ 'ਚ ਹੋਈ ਗੋਲੀਬਾਰੀ ਦੌਰਾਨ ਚਾਰ ਲੋਕ ਜ਼ਖ਼ਮੀ
. . .  about 10 hours ago
ਐੱਸ. ਡੀ. ਐੱਮ. ਅਤੇ ਤਹਿਸੀਲ ਦਫ਼ਤਰ ਦੇ ਕਾਮਿਆਂ ਨੇ 'ਕਲਮ ਛੋੜ' ਹੜਤਾਲ ਕਰਕੇ ਸਰਕਾਰ ਵਿਰੁੱਧ ਕੀਤਾ ਰੋਸ ਪ੍ਰਦਰਸ਼ਨ
. . .  about 11 hours ago
ਗੁਰਜੀਤ ਸਿੰਘ ਔਜਲਾ ਨੇ ਪੰਜਾਬੀ 'ਚ ਚੁੱਕੀ ਸਹੁੰ
. . .  about 11 hours ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 5 ਕੱਤਕ ਸੰਮਤ 550

ਜਲੰਧਰ

ਕੌ ਾਸਲਰਾਂ ਦੀ ਹਾਜ਼ਰੀ 'ਚ ਬਿਲਡਿੰਗ ਅਫ਼ਸਰਾਂ 'ਤੇ ਰਿਸ਼ਵਤ ਮੰਗਣ ਦੇ ਦੋਸ਼

ਸ਼ਿਵ ਸ਼ਰਮਾ
ਜਲੰਧਰ, 20 ਅਕਤੂਬਰ - ਵੀਰਵਾਰ ਨੂੰ ਨਿਗਮ ਹਾਊਸ ਦੀ ਬੈਠਕ 'ਚੋਂ ਅਫ਼ਸਰਾਂ ਵਲੋਂ ਬਾਈਕਾਟ ਕਰਨ ਤੋਂ ਬਾਅਦ ਵੀ ਕੌਾਸਲਰਾਂ ਨਾਲ ਵਿਵਾਦ ਸ਼ਾਂਤ ਹੋਣ ਦੇ ਨਾਂਅ ਨਹੀਂ ਲੈ ਰਹੇ ਹਨ ਤੇ ਅੱਜ ਰਾਮਾ ਮੰਡੀ, ਲੱਧੇਵਾਲੀ ਇਲਾਕੇ ਦੇ ਕੁਝ ਲੋਕਾਂ ਨੇ ਕੌਾਸਲਰਾਂ ਤੇ ਕੌਾਸਲਰ ਪਤੀਆਂ ਦੀ ਹਾਜ਼ਰੀ ਵਿਚ ਬਿਲਡਿੰਗ ਅਫ਼ਸਰਾਂ 'ਤੇ ਰਿਸ਼ਵਤ ਦੇ ਦੋਸ਼ ਲਗਾਏ ਹਨ, ਜਦਕਿ ਦੂਜੇ ਪਾਸੇ ਬਿਲਡਿੰਗ ਅਫ਼ਸਰਾਂ ਦਾ ਕਹਿਣਾ ਸੀ ਕਿ ਇਹ ਸਾਰੇ ਦੋਸ਼ ਹੁਣ ਆਪਣੇ-ਆਪ ਨੂੰ ਸੱਚ ਸਾਬਤ ਕਰਨ ਲਈ ਲਗਾਏ ਜਾ ਰਹੇ ਹਨ, ਜਦਕਿ ਇਨ੍ਹਾਂ ਵਿਚ ਕੋਈ ਸਚਾਈ ਨਹੀਂ ਹੈ | ਕੌਾਸਲਰ ਮਨਦੀਪ ਜੱਸਲ, ਸ਼ਮਸ਼ੇਰ ਸਿੰਘ ਖਹਿਰਾ ਤੇ ਕੌਾਸਲਰਾਂ ਪਤੀ ਗੁਰਨਾਮ ਸਿੰਘ ਮੁਲਤਾਨੀ, ਵਿਜੇ ਦਕੋਹਾ ਦੀ ਹਾਜ਼ਰੀ ਵਿਚ ਰਾਮਾ ਮੰਡੀ ਵਿਚ ਨਿਗਮ ਹਾਊਸ ਵਿਚ ਚਰਚਾ ਦਾ ਵਿਸ਼ਾ ਬਣ ਰਹੀ ਇਮਾਰਤ ਦੇ ਮਾਲਕ ਅਮਨਦੀਪ ਸਿੰਘ ਪਰਮਾਰ ਹੈਪੀ ਤੇ ਲੱਧੇਵਾਲੀ ਦੇ ਗੋਪਾਲ ਸ਼ਰਮਾ ਨੇ ਬਿਲਡਿੰਗ ਅਫ਼ਸਰਾਂ 'ਤੇ ਬਲੈਕ ਮੇਲ ਕਰਦੇ ਹੋਏ ਰਿਸ਼ਵਤ ਦੇ ਦੋਸ਼ ਲਗਾਏ ਹਨ | ਅਮਨਦੀਪ ਸਿੰਘ ਪਰਮਾਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਰਾਮਾ ਮੰਡੀ ਵਿਚ ਆਪਣੀ ਵਪਾਰਕ ਇਮਾਰਤ ਨਿਗਮ ਤੋਂ ਪਾਸ ਵੀ ਕਰਵਾ ਲਈ ਸੀ, ਪਰ ਕੁਝ ਹਿੱਸੇ ਨੂੰ ਲੈ ਕੇ ਉਸ ਨੂੰ ਬਲੈਕ ਮੇਲ ਕੀਤਾ ਗਿਆ | ਨਿਗਮ ਵਿਚ ਸੱਦ ਕੇ ਉਸ ਤੋਂ ਏ. ਟੀ. ਪੀ. ਨਰੇਸ਼ ਮਹਿਤਾ ਤੇ ਇੰਸਪੈਕਟਰ ਨੀਰਜ ਸ਼ਰਮਾ ਨੇ ਇਸ ਫ਼ਾਲਤੂ ਬਣੀ ਜਗ੍ਹਾ ਨੂੰ ਕੰਪਾਊਾਡ ਕਰਵਾਉਣ ਦੇ ਨਾਂਅ 'ਤੇ 3 ਲੱਖ ਰੁਪਏ ਮੰਗ ਲਏ ਸਨ | ਉਨ੍ਹਾਂ ਨੂੰ ਇਕ ਆਰ. ਟੀ. ਆਈ. ਕਾਰਕੁਨ ਨੂੰ ਮਿਲਣ ਦੀ ਗੱਲ ਕਹੀ ਗਈ | ਉਨ੍ਹਾਂ ਨੇ ਨਕਸ਼ਾ ਪਾਸ ਕਰਵਾ ਕੇ ਹੀ 3 ਲੱਖ ਰੁਪਏ ਜਮ੍ਹਾਂ ਕਰਵਾਏ ਸਨ, ਪਰ ਉਨ੍ਹਾਂ ਨੇ ਰਿਸ਼ਵਤ ਨਹੀਂ ਦਿੱਤੀ, ਜਦਕਿ 10 ਦਿਨ ਪਹਿਲਾਂ ਉਨ੍ਹਾਂ ਦੀ ਇਮਾਰਤ ਸੀਲ ਕਰ ਦਿੱਤੀ ਗਈ ਸੀ | ਨਿਗਮ ਹਾਊਸ ਵਿਚ ਇਹੋ ਸਵਾਲ ਨੀਰਜ ਸ਼ਰਮਾ ਤੋਂ ਪੁੱਛਿਆ ਗਿਆ ਸੀ ਕਿ ਕਿਸ ਦੇ ਇਸ਼ਾਰੇ 'ਤੇ ਇਮਾਰਤ ਸੀਲ ਕੀਤੀ ਗਈ ਸੀ | ਚੇਤੇ ਰਹੇ ਕਿ ਨੀਰਜ ਸ਼ਰਮਾ ਨੇ ਉਸ ਵੇਲੇ ਵਿਧਾਇਕ ਦੇ ਸਿਆਸੀ ਦਬਾਅ ਦਾ ਨਾਂਅ ਲਿਆ ਸੀ, ਜਦਕਿ ਇਸ ਮੌਕੇ ਸਾਰਿਆਂ ਨੇ ਕਿਹਾ ਕਿ ਇਸ ਵਿਚ ਹਲਕਾ ਵਿਧਾਇਕ ਦਾ ਕੋਈ ਹੱਥ ਨਹੀਂ ਸੀ | ਲੱਧੇਵਾਲੀ ਨਿਵਾਸੀ ਦਾ ਕਹਿਣਾ ਸੀ ਕਿ ਉਸ ਜਗਾ 'ਤੇ ਇਕ ਨਵਾਂ ਸ਼ੋਅ ਰੂਮ ਬਣਿਆ ਸੀ ਜਦਕਿ ਨਾਲ ਹੀ ਉਨ੍ਹਾਂ ਨੇ ਆਪਣਾ ਨਕਸ਼ਾ ਪਾਸ ਕਰਵਾ ਕੇ ਰਿਹਾਇਸ਼ੀ ਮਕਾਨ ਬਣਵਾਇਆ ਸੀ | ਸ਼ੋਅ ਰੂਮ ਦੇ ਮੰਤਰੀ ਦੀ ਸੂਚੀ ਵਿਚ ਨਾਂਅ ਆਉਣ ਕਰਕੇ ਉਸ ਦੀ ਇਮਾਰਤ ਸੀਲ ਕਰਨ ਦੇ ਨਾਲ ਉਨ੍ਹਾਂ ਦੀ ਰਿਹਾਇਸ਼ ਸੀਲ ਕੀਤੀ ਗਈ | ਸੀਲ ਖੋਲ੍ਹਣ ਲਈ ਉਨ੍ਹਾਂ ਤੋਂ 60 ਹਜ਼ਾਰ ਦੀ ਮੰਗ ਕੀਤੀ ਗਈ | ਗੋਪਾਲ ਸ਼ਰਮਾ ਦਾ ਕਹਿਣਾ ਸੀ ਕਿ ਜਦ ਸ਼ੋਅ ਰੂਮ ਦੀ ਸੀਲ ਖੁੱਲ੍ਹ ਗਈ ਤਾਂ ਉਨ੍ਹਾਂ ਦੀ ਰਿਹਾਇਸ਼ੀ ਇਮਾਰਤ ਦੀ ਸੀਲ ਖੋਲ੍ਹ ਦਿੱਤੀ ਗਈ ਸੀ | ਇਸ ਮੌਕੇ ਉਨ੍ਹਾਂ ਕਿਹਾ ਕਿ ਨੀਰਜ ਸ਼ਰਮਾ ਦੀ ਸਰਪ੍ਰਸਤੀ ਵਿਚ ਲੱਧੇਵਾਲੀ ਵਿਚ ਕਈ ਨਾਜਾਇਜ਼ ਦੁਕਾਨਾਂ ਬਣੀਆਂ ਹਨ | ਅਮਨਦੀਪ ਸਿੰਘ ਹੈਪੀ, ਗੋਪਾਲ ਸ਼ਰਮਾ ਨੇ ਕਿਹਾ ਕਿ ਉਹ ਬਿਲਡਿੰਗ ਅਫ਼ਸਰਾਂ ਵਲੋਂ ਰਿਸ਼ਵਤ ਮੰਗਣ ਬਾਰੇ ਕਮਿਸ਼ਨਰ ਦੀਪਰਵਾ ਲਾਕੜਾ ਨੂੰ ਕੌਾਸਲਰਾਂ ਦੀ ਹਾਜ਼ਰੀ ਵਿਚ ਹਲਫ਼ੀਆ ਬਿਆਨ ਵੀ ਦੇਣਗੇ | ਦੂਜੇ ਪਾਸੇ ਇੰਸਪੈਕਟਰ ਨੀਰਜ ਸ਼ਰਮਾ ਨੇ ਸਪਸ਼ਟ ਕਿਹਾ ਕਿ ਉਨ੍ਹਾਂ ਨੇ ਕਿਸੇ ਤਰਾਂ ਦੀ ਰਿਸ਼ਵਤ ਨਹੀਂ ਮੰਗੀ ਹੈ ਤੇ ਹੁਣ ਜਦੋਂ ਸਾਰੀ ਕਾਰਵਾਈ ਨਿਗਮ ਕਮਿਸ਼ਨਰ ਦੀਆਂ ਹਦਾਇਤਾਂ 'ਤੇ ਕੀਤੀ ਗਈ ਹੈ ਤਾਂ ਹੁਣ ਗ਼ਲਤ ਤਰੀਕੇ ਨਾਲ ਉਨ੍ਹਾਂ 'ਤੇ ਜਿਹੜੇ ਦੋਸ਼ ਲਗਾਏ ਗਏ ਹਨ, ਉਨ੍ਹਾਂ 'ਚ ਕੋਈ ਸਚਾਈ ਨਹੀਂ ਹੈ | ਨੀਰਜ ਸ਼ਰਮਾ ਨੇ ਕਿਹਾ ਕਿ ਫਾਈਲ ਵਿਚ ਕੀਤੀ ਗਈ ਕਾਰਵਾਈ ਦੀ ਸਾਰੀ ਜਾਣਕਾਰੀ ਦਰਜ ਹੈ, ਜਦਕਿ ਦੂਜੇ ਪਾਸੇ ਏ. ਟੀ. ਪੀ. ਨਰੇਸ਼ ਮਹਿਤਾ ਦਾ ਕਹਿਣਾ ਸੀ ਕਿ ਉਹ ਤਾਂ ਮੁਅੱਤਲ ਚੱਲ ਰਹੇ ਹਨ | ਇਸ ਤਰ੍ਹਾਂ ਦੇ ਦੋਸ਼ਾਂ ਵਿਚ ਕੋਈ ਸਚਾਈ ਨਹੀਂ ਹੈ ਤੇ ਸਬੰਧਿਤ ਲੋਕ ਗ਼ਲਤ ਦੋਸ਼ ਲਗਾ ਰਹੇ ਹਨ | ਅਫ਼ਸਰਾਂ ਦਾ ਕਹਿਣਾ ਸੀ ਕਿ ਹੁਣ ਸਿਰਫ਼ ਝੂਠੇ ਦੋਸ਼ ਲਗਾ ਕੇ ਉਨ੍ਹਾਂ ਨੂੰ ਬਦਨਾਮ ਕੀਤਾ ਜਾ ਰਿਹਾ ਹੈ, ਜਦਕਿ ਇਨ੍ਹਾਂ ਵਿਚ ਕੋਈ ਸਚਾਈ ਨਹੀਂ ਹੈ | ਜਿੰਨੀ ਦੇਰ ਉਨ੍ਹਾਂ ਦੇ ਿਖ਼ਲਾਫ਼ ਅਪਸ਼ਬਦਾਂ ਦੀ ਵਰਤੋਂ ਕਰਨੀ ਬੰਦ ਨਹੀਂ ਕੀਤੀ ਤਾਂ ਹਾਊਸ ਦੀ ਬੈਠਕ ਵਿਚ ਬੈਠਣਾ ਮੁਸ਼ਕਿਲ ਹੋਵੇਗਾ | ਇਸ ਮੌਕੇ ਰਮੇਸ਼ ਚੌਹਕਾਂ ਸਮੇਤ ਹੋਰ ਵੀ ਇਲਾਕਾ ਵਾਸੀ ਹਾਜ਼ਰ ਸਨ |

ਜੋਤੀ ਚੌਕ ਤੋਂ ਟਿੱਕੀਆਂ ਵਾਲੇ ਚੌਕ ਤੱਕ ਹਟਣਗੇ ਕਬਜ਼ੇ

ਜਲੰਧਰ, 20 ਅਕਤੂਬਰ (ਸ਼ਿਵ)- ਨਗਰ ਨਿਗਮ ਪ੍ਰਸ਼ਾਸਨ ਆਉਂਦੇ ਦਿਨਾਂ ਵਿਚ ਜੋਤੀ ਚੌਕ ਤੋਂ ਲੈ ਕੇ ਟਿੱਕੀਆਂ ਵਾਲੇ ਚੌਕ ਤੱਕ ਦੁਕਾਨਾਂ ਦੇ ਲੱਗੇ ਕਬਜ਼ਿਆਂ ਨੂੰ ਹਟਾ ਸਕਦਾ ਹੈ ਕਿਉਂਕਿ ਦੁਕਾਨਾਂ ਦੇ ਅੱਗੇ ਹੋਏ ਕਬਜ਼ੇ, ਕਈ ਖੜ੍ਹੀਆਂ ਰੇਹੜੀਆਂ ਕਰਕੇ ਆਵਾਜਾਈ ਜਾਮ ਹੋਣ ...

ਪੂਰੀ ਖ਼ਬਰ »

ਪ੍ਰਾਪਰਟੀ ਡੀਲਰ ਨੂੰ ਅਗਵਾ ਕਰਕੇ ਫਿਰੌਤੀ ਮੰਗਣ ਦੇ ਮਾਮਲੇ 'ਚ ਦੋ ਨੂੰ ਉਮਰ ਕੈਦ

ਜਲੰਧਰ, 20 ਅਕਤੂਬਰ (ਚੰਦੀਪ ਭੱਲਾ)-ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਸ੍ਰੀ ਸ਼ਾਮ ਲਾਲ ਦੀ ਅਦਾਲਤ ਨੇ ਪ੍ਰਾਪਰਟੀ ਡੀਲਰ ਨੂੰ ਅਗਵਾ ਕਰਨ, 1 ਕਰੋੜ ਦੀ ਫਿਰੌਤੀ ਮੰਗਣ ਅਤੇ ਅਸਲ੍ਹਾ ਐਕਟ ਮਾਮਲੇ 'ਚ ਦੋਸ਼ੀ ਕਰਾਰ ਦਿੰਦੇ ਹੋਏ ਰਮਨ ਕੁਮਾਰ ਪੁੱਤਰ ਬਸੇਸਰ ਨਾਥ ਵਾਸੀ ਜੀ.ਟੀ. ...

ਪੂਰੀ ਖ਼ਬਰ »

4 ਨਸ਼ਾ ਤਸਕਰ ਹਥਿਆਰ, ਨਸ਼ੀਲੇ ਪਦਾਰਥ ਤੇ ਨਕਦੀ ਸਮੇਤ ਕਾਬੂ

ਮਕਸੂਦਾਂ, 20 ਅਕਤੂਬਰ (ਲਖਵਿੰਦਰ ਪਾਠਕ)-ਥਾਣਾ ਮਕਸੂਦਾਂ ਦੀ ਪੁਲਿਸ ਵਲੋਂ 4 ਦੋਸ਼ੀਆਂ ਨੂੰ ਹਥਿਆਰਾਂ, ਨਸ਼ੀਲੇ ਪਦਾਰਥ ਤੇ 2,45000 ਦੇ ਕਰੀਬ ਭਾਰਤੀ ਕਰੰਸੀ ਸਮੇਤ ਕਾਬੂ ਕੀਤਾ ਗਿਆ ਹੈ, ਜਿਨ੍ਹਾਂ ਦੀ ਪਛਾਣ ਵਿਸ਼ੇਸ਼ ਕੁਮਾਰ ਪੁੱਤਰ ਕੇਸ਼ਵ ਰਾਮ ਵਾਸੀ ਸ਼ੇਰਪੁਰ (ਸੰਗਰੂਰ), ...

ਪੂਰੀ ਖ਼ਬਰ »

530 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਦੋਸ਼ੀ ਫ਼ਰਾਰ

ਜਲੰਧਰ, 20 ਅਕਤੂਬਰ (ਐੱਮ.ਐੱਸ. ਲੋਹੀਆ)- ਥਾਣਾ ਭਾਰਗੋ ਕੈਂਪ ਦੇ ਏ.ਐੱਸ.ਆਈ. ਵਿਜੇ ਕੁਮਾਰ ਦੀ ਪੁਲਿਸ ਪਾਰਟੀ ਨੇ ਨਾਜਾਇਜ਼ ਸ਼ਰਾਬ ਦੀਆਂ ਵੱਡੀ ਗਿਣਤੀ 'ਚ ਪੇਟੀਆਂ ਬਰਾਮਦ ਕਰਨ 'ਚ ਸਫਲਤਾ ਹਾਸਲ ਕੀਤੀ ਹੈ | ਪੁਲਿਸ ਦੀ ਇਸ ਕਾਰਵਾਈ ਦੌਰਾਨ ਦੋਸ਼ੀ ਮੌਕੇ ਤੋਂ ਫਰਾਰ ਹੋ ਗਿਆ | ...

ਪੂਰੀ ਖ਼ਬਰ »

ਏਕ ਆਸ ਵਿਮੈਨ ਹੈਲਪ ਲਾਈਨ ਨੇ ਸਕੂਲੀ ਬੱਚਿਆਂ ਨਾਲ ਮਨਾਈ ਦੁਰਗਾ ਅਸ਼ਟਮੀ

ਜਲੰਧਰ, 20 ਅਕਤੂਬਰ (ਅ.ਬ.)-ਅੱਜ ਏਕ ਆਸ ਵਿਮੈਨ ਹੈਲਪ ਲਾਈਨ ਦੀ ਜ਼ਿਲ੍ਹਾ ਪ੍ਰਧਾਨ ਮੀਨਾ ਸ਼ਾਹੀ ਨੇ ਸਟੇਟ ਪ੍ਰਧਾਨ ਸਿੰਮੀ ਚੋਪੜਾ ਦੇ ਨਿਰਦੇਸ਼ ਅਨੁਸਾਰ ਆਪਣੀ ਟੀਮ ਨਾਲ ਸਰਕਾਰੀ ਐਲੀਮੈਂਟਰੀ ਸਕੂਲ ਕਬੀਰ ਨਗਰ ਦੇ ਬੱਚਿਆਂ ਨਾਲ ਦੁਰਗਾ ਅਸ਼ਟਮੀ ਮਨਾਈ ਅਤੇ ਉਨ੍ਹਾਂ ...

ਪੂਰੀ ਖ਼ਬਰ »

ਕੈਂਬਰਿਜ ਸਕੂਲ ਵਲੋਂ ਵਿਦਿਆਰਥੀਆਂ ਦੇ ਮਨੋਰੰਜਨ ਲਈ ਗਤੀਵਿਧੀਆਂ

ਜਲੰਧਰ, 20 ਅਕਤੂਬਰ (ਰਣਜੀਤ ਸਿੰਘ ਸੋਢੀ)-ਕੈਂਬਰਿਜ ਇੰਟਰਨੈਸ਼ਨਲ ਸਕੂਲ, ਛੋਟੀ ਬਾਰਾਂਦਰੀ-2 ਜਲੰਧਰ ਵਲੋਂ ਵਿਦਿਆਰਥੀਆਂ ਦੇ ਮਨੋਰੰਜਨ ਲਈ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ, ਜਿਸ ਤਹਿਤ ਵਿਦਿਆਰਥੀਆਂ ਦੇ ਮਨੋਰੰਜਨ ਤੇ ਕਿਰਿਆਤਮਿਕ ਗਿਆਨ ਵਿਚ ਵਾਧਾ ਕਰਨ ਲਈ ...

ਪੂਰੀ ਖ਼ਬਰ »

ਜਮਹੂਰੀ ਅਧਿਕਾਰ ਸਭਾ ਵਲੋਂ ਰਾਜਪਾਲ ਤੇ ਮੁੱਖ ਮੰਤਰੀ ਦੇ ਨਾਂਅ ਮੰਗ ਪੱਤਰ

ਜਲੰਧਰ, 20 ਅਕਤੂਬਰ (ਜਸਪਾਲ ਸਿੰਘ)-ਜਮਹੂਰੀ ਅਧਿਕਾਰ ਸਭਾ ਪੰਜਾਬ ਦੀ ਸੂਬਾ ਕਮੇਟੀ ਅਤੇ ਹੋਰ ਜਨਤਕ ਜਥੇਬੰਦੀਆਂ ਦੇ ਸੱਦੇ 'ਤੇ ਅੱਜ ਇੱਥੇ ਇਕ ਸਾਂਝੇ ਵਫ਼ਦ ਨੇ ਐਡੀਸ਼ਨਲ ਡਿਪਟੀ ਕਮਿਸ਼ਨਰ ਨੂੰ ਮਿਲ ਕੇ ਰਾਜਪਾਲ ਪੰਜਾਬ ਅਤੇ ਮੁੱਖ ਮੰਤਰੀ ਦੇ ਨਾਂਅ ਮੰਗ ਪੱਤਰ ਦਿੱਤਾ, ...

ਪੂਰੀ ਖ਼ਬਰ »

ਲੜਕੀ ਤੋਂ ਮੋਬਾਈਲ ਖੋਹ ਕੇ ਲੁਟੇਰੇ ਫ਼ਰਾਰ

ਜਲੰਧਰ, 20 ਅਕਤੂਬਰ (ਸ਼ੈਲੀ)- ਥਾਣਾ ਨੰਬਰ-2 ਦੇ ਇਲਾਕੇ 'ਚ ਪੁਰਾਣੀ ਸਬਜ਼ੀ ਮੰਡੀ ਤੋਂ ਕਪੂਰਥਲਾ ਰੋਡ 'ਤੇ ਦੋ ਮੋਟਰਸਾਈਕਲ ਸਵਾਰ ਇਕ ਲੜਕੀ ਤੋਂ ਮੋਬਾਈਲ ਖੋਹ ਕੇ ਫ਼ਰਾਰ ਹੋ ਗਏ ਹਨ | ਲੜਕੀ ਪਾਰ ਵਾਸੀ ਤੇਲ ਵਾਲੀ ਗਲੀ ਨੇ ਦੱਸਿਆ ਕਿ ਉਹ ਨਜ਼ਦੀਕ ਹੀ ਇਕ ਦਫ਼ਤਰ 'ਚ ਕੰਮ ਤੋਂ ...

ਪੂਰੀ ਖ਼ਬਰ »

ਅੰਮਿ੍ਤਸਰ ਰੇਲ ਹਾਦਸੇ ਦੇ ਜ਼ਖ਼ਮੀਆਂ ਦੇ ਲਈ ਖੂਨਦਾਨ ਕੈਂਪ

ਜਲੰਧਰ, 20 ਅਕਤੂਬਰ (ਐੱਮ.ਐੱਸ. ਲੋਹੀਆ)- ਦੁਸਹਿਰੇ ਦੇ ਸਮਾਗਮ ਦੌਰਾਨ ਸ਼ੁੱਕਰਵਾਰ ਦੀ ਰਾਤ ਅੰਮਿ੍ਤਸਰ 'ਚ ਹੋਏ ਦਰਦਨਾਕ ਹਾਦਸੇ ਦੌਰਾਨ ਵੱਡੀ ਗਿਣਤੀ 'ਚ ਗੰਭੀਰ ਜ਼ਖ਼ਮੀ ਹੋਏ ਵਿਅਕਤੀਆਂ ਦੇ ਇਲਾਜ ਲਈ ਜ਼ਰੂਰੀ ਖੂਨ ਦਾ ਪ੍ਰਬੰਧ ਕਰਨ ਲਈ ਹਿੰਦੋਸਤਾਨ ਵੈੱਲਫੇਅਰ ਬਲੱਡ ...

ਪੂਰੀ ਖ਼ਬਰ »

ਮਿੱਠਾਪੁਰ ਸਕੂਲ ਦਾ ਧਰਮਿੰਦਰ ਕੁਮਾਰ ਬਣਿਆ ਸਰਬੋਤਮ ਅਥਲੀਟ

ਜਲੰਧਰ, 20 ਅਕਤੂਬਰ (ਜਤਿੰਦਰ ਸਾਬੀ)- ਜ਼ਿਲ੍ਹਾ ਜਲੰਧਰ ਸਕੂਲ ਟੂਰਨਾਮੈੈਂਟ ਕਮੇਟੀ ਵਲੋਂ ਸਪੋਰਟਸ ਸਕੂਲ ਜਲੰਧਰ ਦੇ ਅਥਲੈਟਿਕਸ ਟਰੈਕ 'ਤੇ ਕਰਵਾਈ ਗਈ ਜ਼ਿਲ੍ਹਾ ਜਲੰਧਰ ਸਕੂਲ ਅਥਲੈਟਿਕਸ ਮੀਟ ਦੇ 'ਚ ਮਿੱਠਾਪੁਰ ਸਕੂਲ ਦੇ ਧਰਮਿੰਦਰ ਕੁਮਾਰ ਨੇ ਸਰਬੋਤਮ ਅਥਲੀਟ ਬਣਨ ਦਾ ...

ਪੂਰੀ ਖ਼ਬਰ »

ਲਾਇਲਪੁਰ ਖ਼ਾਲਸਾ ਕਾਲਜ ਦਾ ਅੰਤਰ ਕਾਲਜ ਤੈਰਾਕੀ ਚੈਂਪੀਅਨਸ਼ਿਪ 'ਤੇ ਕਬਜ਼ਾ

ਜਲੰਧਰ, 20 ਅਕਤੂਬਰ (ਜਤਿੰਦਰ ਸਾਬੀ)- ਖੇਡਾਂ ਦੇ ਖੇਤਰ ਵਿਚ ਇਤਿਹਾਸਕ ਪ੍ਰਾਪਤੀਆਂ ਕਰ ਰਹੇ ਲਾਇਲਪੁਰ ਖ਼ਾਲਸਾ ਕਾਲਜ ਜਲੰਧਰ ਦੇ ਖਿਡਾਰੀਆਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਚਲ ਰਹੇ ਅੰਤਰ ਕਾਲਜ ਮੁਕਾਬਲਿਆਂ ਵਿਚ ਤੈਰਾਕੀ ਦੇ ਮੁਕਾਬਲੇ 'ਚ ਪਹਿਲਾ ਸਥਾਨ ...

ਪੂਰੀ ਖ਼ਬਰ »

ਜੱਸਾ ਸਿੰਘ ਆਹਲੂਵਾਲੀਆ ਦੀ ਯਾਦ 'ਚ ਸਮਾਗਮ

ਚੁਗਿੱਟੀ/ਜੰਡੂਸਿੰਘਾ, 20 ਅਕਤੂਬਰ (ਨਰਿੰਦਰ ਲਾਗੂ)-ਸਥਾਨਕ ਗੁਰੂ ਨਾਨਕਪੁਰਾ ਮਾਰਕੀਟ ਵਿਖੇ ਜਲੰਧਰ ਦੇ ਆਹਲੂਵਾਲੀਆ ਭਾਈਚਾਰੇ ਵਲੋਂ ਨਵਾਬ ਜੱਸਾ ਸਿੰਘ ਆਹਲੂਵਾਲੀਆ ਦੀ ਬਰਸੀ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ | ਪ੍ਰਧਾਨ ਨਰਿੰਦਰ ਸਿੰਘ ...

ਪੂਰੀ ਖ਼ਬਰ »

ਰੇਲ ਗੱਡੀਆਂ ਦੀ ਦੇਰੀ ਕਾਰਨ ਯਾਤਰੀ ਪ੍ਰੇਸ਼ਾਨ

ਜਲੰਧਰ, 20 ਅਕਤੂਬਰ (ਸ਼ਿਵ)- ਰੇਲ ਗੱਡੀਆਂ ਦੇ ਆਉਣ ਵਿਚ ਦੇਰੀ ਹੋਣ ਕਰਕੇ ਕਈ ਯਾਤਰੀ ਰੇਲਵੇ ਸਟੇਸ਼ਨ 'ਤੇ ਕਾਫ਼ੀ ਪ੍ਰੇਸ਼ਾਨ ਰਹੇ | ਸਟੇਸ਼ਨ 'ਤੇ ਸੁੰਨਸਾਨ ਪਈ ਨਜ਼ਰ ਆ ਰਹੀ ਸੀ | ਬੀਤੇ ਦਿਨ ਅੰਮਿ੍ਤਸਰ ਵਿਚ ਮੰਦਭਾਗਾ ਹਾਦਸਾ ਹੋਣ ਤੋਂ ਬਾਅਦ ਕੁਝ ਗੱਡੀਆਂ ਦੇ ਚੱਲਣ ਵਿਚ ...

ਪੂਰੀ ਖ਼ਬਰ »

ਜ਼ਿਲ੍ਹੇ ਦੇ 6 ਪਿੰਡ ਪਰਾਲੀ ਨਾ ਸਾੜ ਕੇ ਦੂਜਿਆਂ ਲਈ ਬਣੇ ਰਾਹ ਦਸੇਰੇ

ਜਲੰਧਰ, 20 ਅਕਤੂਬਰ (ਚੰਦੀਪ ਭੱਲਾ)- ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪਰਾਲੀ ਨਾ ਸਾੜਨ ਵਿਰੁੱਧ ਚਲਾਈ ਗਈ ਅਸਰਦਾਰ ਮੁਹਿੰਮ ਸਦਕਾ ਜ਼ਿਲ੍ਹਾ ਜਲੰਧਰ ਦੇ 6 ਪਿੰਡਾਂ ਵਲੋਂ ਪਰਾਲੀ ਨਾ ਸਾੜ ਕੇ ਜਿੱਥੇ ਬਾਕੀ ਪਿੰਡਾਂ ਲਈ ਚਾਨਣ ਮੁਨਾਰਾ ਬਣੇ ਹਨ, ਉੱਥੇ ਨਾਲ ਹੀ ਇਨ੍ਹਾਂ ਵਲੋਂ ...

ਪੂਰੀ ਖ਼ਬਰ »

ਮੰੰਡੀ 'ਚ ਤੇਜ਼ਾਬ ਨਾਲ ਖੁੱਲੇ੍ਹਆਮ ਧੋਤਾ ਜਾ ਰਿਹੈ ਅਦਰਕ

ਮਕਸੂਦਾਂ, 20 ਅਕਤੂਬਰ (ਲਖਵਿੰਦਰ ਪਾਠਕ)- ਸਬਜ਼ੀ ਮੰਡੀ ਸੂਤਰਾਂ ਅਨੁਸਾਰ ਮੰਡੀ 'ਚ ਧੜੱਲੇ ਨਾਲ ਫਲ ਤੇ ਸਬਜ਼ੀ ਪਕਾਉਣ ਤੇ ਸਾਫ਼ ਕਰਨ ਲਈ ਖ਼ਤਰਨਾਕ ਕੈਮੀਕਲ ਦਾ ਇਸਤੇਮਾਲ ਹੋ ਰਿਹਾ ਹੈ | ਅੱਜ ਰਵੀ ਸ਼ੰਕਰ ਗੁਪਤਾ ਵਲੋਂ ਕੁਝ ਅਜਿਹੀਆਂ ਤਸਵੀਰਾਂ ਮੀਡੀਆ ਨੂੰ ਮੁਹੱਈਆ ...

ਪੂਰੀ ਖ਼ਬਰ »

ਲੜਕੀ ਨੇ ਕੀਤੀ ਖੁਦਕੁਸ਼ੀ

ਜਲੰਧਰ, 20 ਅਕਤੂਬਰ (ਸ਼ੈਲੀ)-ਅੱਜ ਸ਼ਾਮ 22 ਸਾਲ ਦੀ ਇਕ ਲੜਕੀ ਨੇ ਬਾਥਰੂਮ 'ਚ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ, ਜਿਸ ਦੀ ਪਹਿਚਾਣ ਗੁੰਜ (22) ਪੁੱਤਰੀ ਊਘਨ ਸ਼ਾਹ ਵਾਸੀ ਬਿਹਾਰ ਹਾਲ ਵਾਸੀ ਸ਼ਿਵਪੁਰੀ ਰੋਡ ਬਸਤੀ ਦਾਨਸ਼ਮੰਦਾਂ ਵਜੋਂ ਹੋਈ ਹੈ | ਇਸ ਸਬੰਧੀ ਥਾਣਾ ਬਸਤੀ ...

ਪੂਰੀ ਖ਼ਬਰ »

ਗੁਜਰਾਂਵਾਲਾ ਜਿਊਲਰਜ਼ ਨੇ ਕੱਢਿਆ ਹਫ਼ਤਾਵਾਰੀ ਡਰਾਅ

ਜਲੰਧਰ, 20 ਅਕਤੂਬਰ (ਅ. ਬ.)-ਸ਼ਹਿਰ ਦੇ ਪ੍ਰਸਿੱਧ ਗੁਜਰਾਂਵਾਲਾ ਜਿਊਲਰਜ਼ ਵਲੋਂ ਅੱਜ ਪਲਾਜ਼ਾ ਚੌਕ ਸਥਿਤ ਆਪਣੇ ਸ਼ੋਅਰੂਮ ਵਿਚ ਆਪਣੀ 15ਵੀਂ ਬੋਨਾਂਜ਼ਾ ਸਕੀਮ ਦਾ ਹਫ਼ਤਾਵਾਰੀ ਡਰਾਅ ਕੱਢਿਆ ਗਿਆ | ਇਹ ਡਰਾਅ ਗੁਜਰਾਂਵਾਲਾ ਜਿਊਲਰਜ਼ ਦੇ ਮਾਲਕ ਸ੍ਰੀ ਜਗਦੀਸ਼ ਜੈਨ ਨੇ ...

ਪੂਰੀ ਖ਼ਬਰ »

ਰਾਮਾ ਮੰਡੀ 'ਚ ਸੜਕ ਵਿਚਾਲੇ ਲੱਗੇ ਕੂੜੇ ਦੇ ਢੇਰ

ਜਲੰਧਰ ਛਾਉਣੀ, 20 ਅਕਤੂਬਰ (ਪਵਨ ਖਰਬੰਦਾ)-ਕੇਂਦਰੀ ਹਲਕੇ ਦੇ ਅਧੀਨ ਆਉਂਦੇ ਰਾਮਾ ਮੰਡੀ ਮਾਰਕੀਟ 'ਚ ਅੱਜ-ਕੱਲ੍ਹ ਕੂੜੇ ਦੇ ਢੇਰਾਂ ਤੋਂ ਇਲਾਵਾ ਕੁਝ ਵੀ ਦੇਖਣ ਨੂੰ ਨਹੀਂ ਮਿਲ ਰਿਹਾ ਹੈ ਤੇ ਇਹ ਕੂੜੇ ਦਾ ਢੇਰ ਇਕ ਥਾਂ ਨਹੀਂ, ਸਗੋਂ ਰਾਮਾ ਮੰਡੀ ਪੁਲ ਤੋਂ ਲੈ ਕੇ ਢਿੱਲਵਾਂ ...

ਪੂਰੀ ਖ਼ਬਰ »

ਸੁਭਾਸ਼ ਸੋਂਧੀ ਤੇ ਸਾਥੀਆਂ ਵਲੋਂ ਸਾਬਕਾ ਮੰਤਰੀ ਰਾਣੀਕੇ ਦਾ ਸਨਮਾਨ

ਜਲੰਧਰ, 20 ਅਕਤੂਬਰ (ਜਸਪਾਲ ਸਿੰਘ)-ਸਾਬਕਾ ਕੈਬਨਿਟ ਮੰਤਰੀ ਸ. ਗੁਲਜ਼ਾਰ ਸਿੰਘ ਰਾਣੀਕੇ ਦਾ ਅੱਜ ਇੱਥੇ ਆਉਣ 'ਤੇ ਭਗਵਾਨ ਵਾਲਮੀਕਿ ਉਤਸਵ ਕਮੇਟੀ ਸੰਗਰਾਂ ਮੁਹੱਲਾ ਵਲੋਂ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ ਗਿਆ | ਇਸ ਮੌਕੇ ਸ੍ਰੀ ਸੁਭਾਸ਼ ਸੋਂਧੀ ਚੇਅਰਮੈਨ ਭਗਵਾਨ ...

ਪੂਰੀ ਖ਼ਬਰ »

ਸਿਹਤ ਵਿਭਾਗ ਵਲੋਂ ਗੜ੍ਹਾ 'ਚ ਮੁਫ਼ਤ ਜਾਂਚ ਕੈਂਪ ਦੌਰਾਨ 600 ਮਰੀਜ਼ਾਂ ਦੀ ਜਾਂਚ

ਜਲੰਧਰ, 20 ਅਕਤੂਬਰ (ਐੱਮ.ਐੱਸ. ਲੋਹੀਆ)- ਪੰਜਾਬ ਸਟੇਟ ਰੈੱਡ ਕਰਾਸ ਸੁਸਾਇਟੀ ਅਤੇ ਜ਼ਿਲ੍ਹਾ ਸਿਹਤ ਵਿਭਾਗ ਜਲੰਧਰ ਵਲੋਂ ਮਾਤਾ ਚਿੰਤਪੁਰਨੀ ਮੰਦਰ, ਗੜ੍ਹਾ ਜਲੰਧਰ ਵਿਖੇ ਵਿਸ਼ੇਸ਼ ਮੈਡੀਕਲ ਸਿਹਤ ਜਾਂਚ ਅਤੇ ਸਕਰੀਨਿੰਗ ਕੈਂਪ ਲਗਾਇਆ ਗਿਆ, ਜਿਸ ਦਾ ਉਦਘਾਟਨ ਡਾ. ਜਸਮੀਤ ...

ਪੂਰੀ ਖ਼ਬਰ »

ਮਹਾਰਾਜਾ ਅਗਰਸੈਨ ਜੈਅੰਤੀ 'ਤੇ ਸੀਨੀਅਰ ਸਿਟੀਜ਼ਨਸ ਦਾ ਸਨਮਾਨ

ਜਲੰਧਰ, 20 ਅਕਤੂਬਰ (ਜਸਪਾਲ ਸਿੰਘ)-ਪੰਜਾਬ ਅਗਰਵਾਲ ਮੰਚ ਦੇ ਪ੍ਰਧਾਨ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਕੱਤਰ ਸ੍ਰੀ ਅਸ਼ੋਕ ਗੁਪਤਾ ਦੀ ਅਗਵਾਈ ਹੇਠ ਭਗਵਾਨ ਅਗਰਸੈਨ ਦੀ ਜੈਅੰਤੀ ਮਾਸਟਰ ਤਾਰਾ ਸਿੰਘ ਨਗਰ ਵਿਖੇ ਬਹੁਤ ਹੀ ਉਤਸ਼ਾਹ ਨਾਲ ਮਨਾਈ ਗਈ | ਇਸ ਮੌਕੇ ...

ਪੂਰੀ ਖ਼ਬਰ »

ਪੇਂਡੂ ਮਜ਼ਦੂਰ ਯੂਨੀਅਨ ਵਲੋਂ ਮੋਤੀ ਮਹਿਲ ਦੇ ਘਿਰਾਓ 'ਚ ਸ਼ਾਮਿਲ ਹੋਣ ਦਾ ਐਲਾਨ

ਜਲੰਧਰ, 20 ਅਕਤੂਬਰ (ਵਿਸ਼ੇਸ਼ ਪ੍ਰਤੀਨਿਧੀ)-ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੀ ਸੂਬਾ ਕਮੇਟੀ ਵਲੋਂ ਸਾਂਝਾ ਅਧਿਆਪਕ ਮੋਰਚਾ ਪੰਜਾਬ ਤੇ ਜਨਤਕ ਤੇ ਜਮਹੂਰੀ ਜਥੇਬੰਦੀਆਂ ਦੇ ਸੱਦੇ ਉੱਪਰ 21 ਅਕਤੂਬਰ ਨੂੰ ਮੁੱਖ ਮੰਤਰੀ ਦੀ ਪਟਿਆਲਾ ਵਿਖੇ ਸਥਿਤ ਰਿਹਾਇਸ਼ ਮੋਤੀ ਮਹਿਲ ...

ਪੂਰੀ ਖ਼ਬਰ »

ਵਿਸ਼ਵ ਹਿੰਦੂ ਪ੍ਰੀਸ਼ਦ ਵਲੋਂ ਰਾਮ ਮੰਦਰ ਬਣਾਉਣ ਦੀ ਮੰਗ

ਜਲੰਧਰ, 20 ਅਕਤੂਬਰ (ਸ਼ਿਵ)- ਵਿਸ਼ਵ ਹਿੰਦੂ ਪ੍ਰੀਸ਼ਦ ਦੇ ਸੰਯੁਕਤ ਜਨਰਲ ਸਕੱਤਰ ਡਾ. ਸੁਰਿੰਦਰ ਜੈਨ ਦੀ ਅਗਵਾਈ ਵਿਚ ਚੰਡੀਗੜ੍ਹ 'ਚ ਸੰਤਾਂ ਅਤੇ ਸਮਾਜ ਦੇ ਅਲੱਗ-ਅਲੱਗ ਵਰਗਾਂ ਦੇ ਆਗੂਆਂ ਦੀ ਹਾਜ਼ਰੀ ਵਿਚ ਕੇਂਦਰ ਸਰਕਾਰ ਦੇ ਨਾਂਅ ਰਾਜਪਾਲ ਪੰਜਾਬ ਸ੍ਰੀ ਵੀ.ਪੀ. ਸਿੰਘ ...

ਪੂਰੀ ਖ਼ਬਰ »

ਫੋਕਲ ਪੁਆਇੰਟ 'ਚ 5 ਕਰੋੜ ਦੀ ਲਾਗਤ ਨਾਲ ਵਿਕਾਸ ਕਾਰਜ ਸ਼ੁਰੂ

ਜਲੰਧਰ, 20 ਅਕਤੂਬਰ (ਸ਼ਿਵ)- ਉੱਤਰੀ ਹਲਕੇ ਦੇ ਵਿਧਾਇਕ ਬਾਵਾ ਹੈਨਰੀ ਨੇ ਕਿਹਾ ਹੈ ਕਿ ਫੋਕਲ ਪੁਆਇੰਟ ਵਿਚ ਸਨਅਤਕਾਰਾਂ ਨੂੰ ਸਾਰੀਆਂ ਸਹੂਲਤਾਂ ਦਿੱਤੀਆਂ ਜਾਣਗੀਆਂ ਤਾਂ ਜੋ ਉਨ੍ਹਾਂ ਨੂੰ ਕਿਸੇ ਤਰਾਂ ਦੀ ਕੋਈ ਪੇ੍ਰਸ਼ਾਨੀ ਨਾ ਆਏ | ਸ੍ਰੀ ਬਾਵਾ ਹੈਨਰੀ ਫੋਕਲ ਪੁਆਇੰਟ ...

ਪੂਰੀ ਖ਼ਬਰ »

27ਵਾਂ 'ਮੇਲਾ ਗ਼ਦਰੀ ਬਾਬਿਆਂ ਦਾ' 30 ਨੂੰ

ਜਲੰਧਰ, 20 ਅਕਤੂਬਰ (ਵਿਸ਼ੇਸ਼ ਪ੍ਰਤੀਨਿਧ)-ਸਥਾਨਕ ਦੇਸ਼ ਭਗਤ ਯਾਦਗਾਰ ਹਾਲ ਵਿਖੇ ਗ਼ਦਰੀ ਬਾਬਿਆਂ ਦੀ ਯਾਦ 'ਚ ਲਗਾਏ ਜਾਣ ਵਾਲੇ ਮੇਲੇ ਦੀਆਂ ਤਿਆਰੀਆਂ ਜ਼ੋਰਾਂ-ਸ਼ੋਰਾਂ 'ਤੇ ਚੱਲ ਰਹੀਆਂ ਹਨ | ਕਮੇਟੀ ਦੀ ਅਗਵਾਈ ਵਿਚ ਵੱਖ-ਵੱਖ ਟੀਮਾਂ ਜਲੰਧਰ ਸ਼ਹਿਰ ਤੇ ਆਲੇ-ਦੁਆਲੇ ਦੇ ...

ਪੂਰੀ ਖ਼ਬਰ »

ਬਾਸਕਟਬਾਲ ਟੂਰਨਾਮੈਂਟ 'ਚ ਕੈਂਬਰਿਜ ਸਕੂਲ ਦਾ ਸ਼ਾਨਦਾਰ ਪ੍ਰਦਰਸ਼ਨ

ਜਲੰਧਰ, 20 ਅਕਤੂਬਰ (ਜਤਿੰਦਰ ਸਾਬੀ)- ਕੈਂਬਰਿਜ ਇੰਟਰਨੈਸ਼ਨਲ ਸਕੂਲ ਜਲੰਧਰ ਦੀ ਅੰਡਰ-17 ਲੜਕਿਆਂ ਦੀ ਟੀਮ ਨੇ ਬਾਸਕਟਬਾਲ ਟੂਰਨਾਮੈਂਟ ਜੋ ਫ਼ਰੀਦਕੋਟ ਵਿਖੇ ਕਰਵਾਇਆ ਗਿਆ, ਵਿਚ ਪਹਿਲਾ ਸਥਾਨ ਹਾਸਲ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ | ਇਸ ਮੌਕੇ ਲਰਨਿੰਗ ਵਿੰਗਜ਼ ...

ਪੂਰੀ ਖ਼ਬਰ »

ਗਲੋਬਲ ਹੈਾਡਵਾਸ਼ ਦਿਵਸ ਮਨਾਇਆ

ਚੁਗਿੱਟੀ/ਜੰਡੂਸਿੰਘਾ, 20 ਅਕਤੂਬਰ (ਨਰਿੰਦਰ ਲਾਗੂ)-ਸ਼ਹੀਦ ਅਜੀਤ ਸਿੰਘ ਨੌਜਵਾਨ ਸੁਸਾਇਟੀ ਵਲੋਂ ਚਲਾਏ ਜਾ ਰਹੇ ਨੈਸ਼ਨਲ ਚਾਈਲਡ ਲੇਬਰ ਸਕੂਲ ਕੋਟਰਾਮਦਾਸ ਤੇ ਉਪਕਾਰ ਨਗਰ ਵਿਖੇ ਗਲੋਬਲ ਹੈਾਡਵਾਸ਼ ਦਿਵਸ ਮਨਾਇਆ ਗਿਆ | ਇਕੱਠ ਨੂੰ ਸੰਬੋਧਨ ਕਰਦਿਆਂ ਉਕਤ ਸੁਸਾਇਟੀ ...

ਪੂਰੀ ਖ਼ਬਰ »

ਅਕਾਲੀ ਦਲ ਐਸ.ਸੀ. ਵਿੰਗ ਵਲੋਂ 22 ਦਾ ਧਰਨਾ ਮੁਲਤਵੀ-ਟੀਨੂੰ

ਜਲੰਧਰ, 20 ਅਕਤੂਬਰ (ਮੇਜਰ ਸਿੰਘ)-ਆਦਮਪੁਰ ਹਲਕੇ ਦੇ ਵਿਧਾਇਕ ਤੇ ਅਕਾਲੀ ਦਲ ਦੇ ਬੁਲਾਰੇ ਪਵਨ ਟੀਨੂੰ ਨੇ ਦੱਸਿਆ ਕਿ ਅੰਮਿ੍ਤਸਰ ਵਿਖੇ ਵਾਪਰੇ ਭਿਆਨਕ ਹਾਦਸੇ ਕਾਰਨ ਪਾਰਟੀ ਦੇ ਐਸ.ਸੀ., ਬੀ.ਸੀ. ਵਿੰਗ ਵਲੋਂ ਦਲਿਤ ਵਿਦਿਆਰਥੀਆਂ ਨੂੰ ਦਸਵੀਂ ਤੋਂ ਬਾਅਦ ਵਜ਼ੀਫ਼ੇ ਨਾ ...

ਪੂਰੀ ਖ਼ਬਰ »

ਸੇਵਾ ਦਲ ਸਮਾਜ ਭਲਾਈ ਸੰਗਠਨ ਵਲੋਂ ਰਾਸ਼ਨ ਵੰਡ ਸਮਾਗਮ

ਚੁਗਿੱਟੀ/ਜੰਡੂਸਿੰਘਾ, 20 ਅਕਤੂਬਰ (ਨਰਿੰਦਰ ਲਾਗੂ)-ਲੋਕ ਭਲਾਈ ਦੇ ਕੰਮਾਂ 'ਚ ਆਪਣੀ ਸਰਗਰਮੀ ਨੂੰ ਤੇਜ਼ ਕਰਦੇ ਹੋਏ ਸੇਵਾ ਦਲ ਸਮਾਜ ਭਲਾਈ ਸੰਗਠਨ ਦੇ ਨੁਮਾਇੰਦਿਆਂ ਵਲੋਂ ਅੱਜ ਪ੍ਰਧਾਨ ਸੁਰਿੰਦਰ ਸਿੰਘ ਕੈਰੋਂ ਦੀ ਅਗਵਾਈ 'ਚ 30 ਤੋਂ ਵੱਧ ਲੋੜਵੰਦ ਪਰਿਵਾਰਾ ਨੂੰ ਮੁਫ਼ਤ ...

ਪੂਰੀ ਖ਼ਬਰ »

ਗੁਰੂ ਰਾਮਦਾਸ ਸੇਵਕ ਸਭਾ ਦੀ ਬੈਠਕ ਹੋਈ

ਜਲੰਧਰ, 20 ਅਕਤੂਬਰ (ਅ.ਬ.)- ਗੁਰੂ ਰਾਮਦਾਸ ਸਭਾ ਦੀ ਇਕ ਬੈਠਕ ਹੋਈ, ਜਿਸ ਵਿਚ ਸਭਾ ਦੇ ਅਹੁਦੇਦਾਰਾਂ ਤੇ ਮੈਂਬਰਾਂ ਨੇ ਹਿੱਸਾ ਲਿਆ | ਬੈਠਕ ਉਪਰੰਤ ਗੱਲਬਾਤ ਕਰਦਿਆਂ ਅਹੁਦੇਦਾਰਾਂ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗੁਰੂ ਰਾਮਦਾਸ ਸੇਵਕ ਸਭਾ ਵਲੋਂ ਸ੍ਰੀ ...

ਪੂਰੀ ਖ਼ਬਰ »

ਇਕ ਕਿੱਲੋ ਅਫ਼ੀਮ ਤੇ 60 ਹਜ਼ਾਰ ਰੁਪਏ ਸਮੇਤ ਇਕ ਗਿ੍ਫ਼ਤਾਰ

ਜਲੰਧਰ, 20 ਅਕਤੂਬਰ (ਐੱਮ.ਐੱਸ. ਲੋਹੀਆ)- ਦਿਹਾਤੀ ਪੁਲਿਸ ਦੇ ਸੀ.ਆਈ.ਏ. ਸਟਾਫ਼ ਨੇ ਕੁਰੇਸ਼ੀਆਂ ਮੋੜ, ਪਿੰਡ ਚਮਿਆਰੀ ਨੇੜੇ ਇਕ ਵਿਅਕਤੀ ਤੋਂ ਇਕ ਕਿੱਲੋ ਅਫ਼ੀਮ ਅਤੇ 60 ਹਜ਼ਾਰ ਰੁਪਏ ਬਰਾਮਦ ਕਰਕੇ ਉਸ ਨੂੰ ਗਿ੍ਫ਼ਤਾਰ ਕਰ ਲਿਆ ਹੈ, ਜਿਸ ਦੀ ਪਹਿਚਾਣ ਸਰਵੇਸ਼ ਕੁਮਾਰ ਉਰਫ ...

ਪੂਰੀ ਖ਼ਬਰ »

ਅੰਮਿ੍ਤਸਰ ਹਾਦਸੇ ਦੇ ਪੀੜਤਾਂ ਲਈ ਸਰਕਾਰ ਗੰਭੀਰਤ ਵਰਤੇ-ਮੰਨਣ

ਚੁਗਿੱਟੀ/ਜੰਡੂਸਿੰਘਾ, 20 ਅਕਤੂਬਰ (ਨਰਿੰਦਰ ਲਾਗੂ)-ਅੰਮਿ੍ਤਸਰ ਵਿਖੇ ਜੌੜਾ ਫਾਟਕ ਲਾਗੇ ਬੀਤੇ ਦਿਨੀਂ ਦੁਸਹਿਰਾ ਉਤਸਵ ਦੌਰਾਨ ਵਾਪਰੇ ਭਿਆਨਕ ਰੇਲ ਹਾਦਸੇ ਦੌਰਾਨ ਦੁੱਖਾਂ ਦਾ ਸ਼ਿਕਾਰ ਹੋਏ ਪੀੜਤਾਂ ਦੀ ਮਦਦ ਲਈ ਸੂਬਾ ਸਰਕਾਰ ਗੰਭੀਰਤਾ ਵਰਤੇ | ਇਹ ਪ੍ਰਗਟਾਵਾ ਅੱਜ ...

ਪੂਰੀ ਖ਼ਬਰ »

ਕੱਪੜਿਆਂ ਦੀ ਦੁਕਾਨ 'ਚੋਂ ਸਾਮਾਨ ਚੋਰੀ

ਜਲੰਧਰ, 20 ਅਕਤੂਬਰ (ਐੱਮ.ਐੱਸ. ਲੋਹੀਆ) - ਥਾਣਾ ਡਵੀਜ਼ਨ ਨੰਬਰ 6 ਅਧੀਨ ਆਉਂਦੇ ਜੋਤੀ ਨਗਰ 'ਚ ਇਕ ਰੈਡੀਮੇਡ ਕੱਪੜਿਆਂ ਦੀ ਦੁਕਾਨ ਦੇ ਤਾਲੇ ਤੋੜ ਕੇ ਕਿਸੇ ਨੇ ਕੀਮਤੀ ਸਾਮਾਨ ਚੋਰੀ ਕਰ ਲਿਆ | ਦੁਕਾਨ ਮਾਲਕ ਵਿਕਾਸ ਵਾਸੀ ਮਹਿੰਗਾ ਸਿੰਘ ਕਾਲੋਨੀ, ਬੜਿੰਗ ਅਨੁਸਾਰ ਬੀਤੀ ਰਾਤ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX