ਤਾਜਾ ਖ਼ਬਰਾਂ


ਆਸਮਾਨੀ ਬਿਜਲੀ ਨੇ ਕਈ ਫੁੱਟ ਉੱਪਰ ਚੁੱਕ ਕੇ ਜ਼ਮੀਨ 'ਤੇ ਸੁੱਟਿਆ ਨੌਜਵਾਨ, ਮੌਤ
. . .  6 minutes ago
ਫ਼ਿਰੋਜ਼ਪੁਰ, 18 ਜੂਨ (ਜਸਵਿੰਦਰ ਸਿੰਘ ਸੰਧੂ)- ਰਾਤ ਭਰ ਪਏ ਮੀਂਹ ਤੋਂ ਬਾਅਦ ਅੱਜ ਪਿੰਡ ਬਾਜ਼ੀਦਪੁਰ 'ਚ ਆਸਮਾਨੀ ਬਿਜਲੀ ਪੈਣ ਕਾਰਨ ਇੱਕ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਹਿਚਾਣ 21 ਸਾਲਾ ਨਿਸ਼ਾਨ ਸਿੰਘ ਪੁੱਤਰ ਮਹਿੰਦਰ ਸਿੰਘ ਵਜੋਂ ਹੋਈ ਹੈ...
ਰਵਨੀਤ ਸਿੰਘ ਬਿੱਟੂ ਨੇ ਲੋਕ ਸਭਾ ਮੈਂਬਰ ਵਜੋਂ ਚੁੱਕੀ ਸਹੁੰ
. . .  41 minutes ago
ਅਜਨਾਲਾ, 18 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)- ਕਾਂਗਰਸੀ ਆਗੂ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਅੱਜ 17ਵੀਂ ਲੋਕ ਸਭਾ ਦੇ ਮੈਂਬਰ ਵਜੋਂ...
ਚਮਕੀ ਬੁਖ਼ਾਰ ਦਾ ਕਹਿਰ- ਮੁਜ਼ੱਫਰਪੁਰ ਦੇ ਹਸਪਤਾਲ 'ਚ ਪਹੁੰਚੇ ਨਿਤਿਸ਼ ਕੁਮਾਰ
. . .  47 minutes ago
ਪਟਨਾ, 18 ਜੂਨ- ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਅੱਜ ਚਮਕੀ ਬੁਖ਼ਾਰ (ਏ. ਈ. ਐੱਸ.) ਨਾਲ ਪੀੜਤ ਬੱਚਿਆਂ ਨੂੰ ਦੇਖਣ ਅਤੇ ਹਾਲਾਤ ਦਾ ਜਾਇਜ਼ਾ ਲੈਣ ਲਈ ਮੁਜ਼ੱਫਰਪੁਰ ਸਥਿਤ ਸਰਕਾਰੀ ਸ਼੍ਰੀ ਕ੍ਰਿਸ਼ਨਾ ਮੈਡੀਕਲ ਕਾਲਜ ਤੇ ਹਸਪਤਾਲ 'ਚ ਪਹੁੰਚੇ ਹਨ। ਚਮਕੀ...
ਜਸਬੀਰ ਸਿੰਘ ਡਿੰਪਾ ਨੇ ਲੋਕ ਸਭਾ ਮੈਂਬਰ ਵਜੋਂ ਚੁੱਕੀ ਸਹੁੰ
. . .  59 minutes ago
ਅਜਨਾਲਾ, 18 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)- ਕਾਂਗਰਸੀ ਆਗੂ ਅਤੇ ਪੰਜਾਬ ਦੇ ਹਲਕੇ ਤਰਨਤਾਰਨ ਤੋਂ ਸੰਸਦ ਮੈਂਬਰ ਜਸਬੀਰ ਸਿੰਘ ਡਿੰਪਾ ਨੇ 17ਵੀਂ ਲੋਕ ਸਭਾ ਦੇ ਮੈਂਬਰ ਵਜੋਂ ਸਹੁੰ ਚੁੱਕੀ ਹੈ। ਦੱਸਣਯੋਗ ਹੈ ਕਿ ਡਿੰਪਾ ਪਹਿਲੀ ਵਾਰ...
ਕੈਨੇਡਾ 'ਚ ਹੋਈ ਗੋਲੀਬਾਰੀ ਦੌਰਾਨ ਚਾਰ ਲੋਕ ਜ਼ਖ਼ਮੀ
. . .  about 1 hour ago
ਓਟਾਵਾ, 18 ਜੂਨ- ਕੈਨੇਡਾ 'ਚ ਬਾਸਕਟਬਾਲ ਟੀਮ ਐੱਨ. ਬੀ. ਏ. ਚੈਂਪੀਅਨ ਰੈਪਟਰਜ਼ ਲਈ ਸੋਮਵਾਰ ਨੂੰ ਹੋਈ ਰੈਲੀ ਦੌਰਾਨ ਵੱਡੀ ਗਿਣਤੀ 'ਚ ਲੋਕ ਇਕੱਠੇ ਹੋਏ ਅਤੇ ਇਸੇ ਦੌਰਾਨ ਹੋਈ ਗੋਲੀਬਾਰੀ 'ਚ ਚਾਰ ਲੋਕ ਜ਼ਖ਼ਮੀ ਹੋ ਗਏ। ਇਸ ਤੋਂ ਬਾਅਦ ਸਿਟੀ ਹਾਲ ਚੌਰਾਹੇ 'ਤੇ...
ਐੱਸ. ਡੀ. ਐੱਮ. ਅਤੇ ਤਹਿਸੀਲ ਦਫ਼ਤਰ ਦੇ ਕਾਮਿਆਂ ਨੇ 'ਕਲਮ ਛੋੜ' ਹੜਤਾਲ ਕਰਕੇ ਸਰਕਾਰ ਵਿਰੁੱਧ ਕੀਤਾ ਰੋਸ ਪ੍ਰਦਰਸ਼ਨ
. . .  about 1 hour ago
ਅਜਨਾਲਾ, 18 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)- ਪਿਛਲੇ ਲੰਮੇ ਸਮੇਂ ਤੋਂ ਆਪਣੀਆਂ ਜਾਇਜ਼ ਮੰਗਾਂ ਦੀ ਪ੍ਰਾਪਤੀ ਲਈ ਪੰਜਾਬ ਸਰਕਾਰ ਵਿਰੁੱਧ ਸੰਘਰਸ਼ ਕਰ ਰਹੇ ਡੀ. ਸੀ., ਐੱਸ. ਡੀ. ਐੱਮ. ਅਤੇ ਤਹਿਸੀਲ ਦਫ਼ਤਰ ਵਲੋਂ ਅੱਜ ਸੂਬੇ ਭਰ 'ਚ 'ਕਲਮ ਛੋੜ' ਹੜਤਾਲ ਕੀਤੀ ਜਾ ਰਹੀ...
ਗੁਰਜੀਤ ਸਿੰਘ ਔਜਲਾ ਨੇ ਪੰਜਾਬੀ 'ਚ ਚੁੱਕੀ ਸਹੁੰ
. . .  about 1 hour ago
ਅਜਨਾਲਾ, 18 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)- ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਦੋ ਵਾਰ ਸੰਸਦ ਮੈਂਬਰ ਚੁਣੇ ਗਏ ਕਾਂਗਰਸੀ ਨੇਤਾ ਗੁਰਜੀਤ ਸਿੰਘ ਔਜਲਾ ਨੇ ਅੱਜ 17ਵੀਂ ਲੋਕ ਸਭਾ ਲਈ ਪੰਜਾਬੀ ਬੋਲੀ...
ਭਗਵੰਤ ਮਾਨ ਨੇ ਲੋਕ ਸਭਾ ਮੈਂਬਰ ਵਜੋਂ ਚੁੱਕੀ ਸਹੁੰ, 'ਇਨਕਲਾਬ ਜ਼ਿੰਦਾਬਾਦ' ਦਾ ਲਾਇਆ ਨਾਅਰਾ
. . .  about 1 hour ago
ਨਵੀਂ ਦਿੱਲੀ, 18 ਜੂਨ- ਆਮ ਆਦਮੀ ਪਾਰਟੀ ਦੇ ਆਗੂ ਅਤੇ ਪੰਜਾਬ ਦੇ ਸੰਗਰੂਰ ਹਲਕੇ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੇ ਅੱਜ 17ਵੀਂ ਲੋਕ ਸਭਾ ਦੇ ਮੈਂਬਰ ਵਜੋਂ ਸਹੁੰ ਚੁੱਕੀ। ਉਨ੍ਹਾਂ ਨੇ ਸਹੁੰ ਪੰਜਾਬੀ ਬੋਲੀ 'ਚ ਚੁੱਕੀ ਅਤੇ ਇਸ ਤੋਂ ਮਗਰੋਂ 'ਇਨਕਲਾਬ ਜ਼ਿੰਦਾਬਾਦ' ਦਾ...
ਸੁਖਬੀਰ ਬਾਦਲ ਨੇ ਲੋਕ ਸਭਾ ਮੈਂਬਰ ਵਜੋਂ ਚੁੱਕੀ ਸਹੁੰ
. . .  about 1 hour ago
ਨਵੀਂ ਦਿੱਲੀ, 18 ਜੂਨ- ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਅਤੇ ਪੰਜਾਬ ਦੇ ਫ਼ਿਰੋਜ਼ਪੁਰ ਤੋਂ ਸੰਸਦ ਮੈਂਬਰ ਸੁਖਬੀਰ ਸਿੰਘ ਬਾਦਲ ਨੇ ਅੱਜ 17ਵੀਂ ਲੋਕ ਸਭਾ ਦੇ ਮੈਂਬਰ ਵਜੋਂ...
ਸੰਨੀ ਦਿਓਲ ਨੇ ਲੋਕ ਸਭਾ ਦੇ ਮੈਂਬਰ ਵਜੋਂ ਚੁੱਕੀ ਸਹੁੰ
. . .  about 2 hours ago
ਨਵੀਂ ਦਿੱਲੀ, 18 ਜੂਨ- ਬਾਲੀਵੁੱਡ ਅਦਾਕਾਰ ਅਤੇ ਪੰਜਾਬ ਦੇ ਗੁਰਦਾਸਪੁਰ ਤੋਂ ਭਾਜਪਾ ਦੇ ਸੰਸਦ ਮੈਂਬਰ ਸੰਨੀ ਦਿਓਲ ਨੇ ਅੱਜ 17ਵੀਂ ਲੋਕ ਸਭਾ ਦੇ ਮੈਂਬਰ...
ਪੁਲਵਾਮਾ 'ਚ ਆਈ. ਈ. ਡੀ. ਹਮਲੇ ਦੌਰਾਨ ਜ਼ਖ਼ਮੀ ਹੋਏ 2 ਜਵਾਨਾਂ ਨੇ ਤੋੜਿਆ ਦਮ
. . .  about 2 hours ago
ਸ੍ਰੀਨਗਰ, 18 ਜੂਨ- ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ 'ਚ ਆਈ. ਈ. ਡੀ. ਹਮਲੇ ਦੌਰਾਨ ਜ਼ਖ਼ਮੀ ਹੋਏ ਸੁਰੱਖਿਆ ਬਲਾਂ ਦੇ ਦੋ ਜਵਾਨਾਂ ਨੇ ਅੱਜ ਇਲਾਜ ਦੌਰਾਨ ਦਮ ਤੋੜ ਦਿੱਤਾ। ਅੱਤਵਾਦੀਆਂ ਨੇ ਲੰਘੇ ਦਿਨ 44 ਰਾਸ਼ਟਰੀ ਰਾਈਫ਼ਲਜ਼ ਦੀ ਗੱਡੀ ਨੂੰ ਉਸ ਸਮੇਂ ਆਈ. ਈ...
ਅਨੰਤਨਾਗ 'ਚ ਮੁਠਭੇੜ ਦੌਰਾਨ ਦੋ ਅੱਤਵਾਦੀ ਢੇਰ, ਇੱਕ ਜਵਾਨ ਸ਼ਹੀਦ
. . .  about 2 hours ago
ਸ੍ਰੀਨਗਰ, 18 ਜੂਨ- ਜੰਮੂ-ਕਸ਼ਮੀਰ ਦੇ ਅਨੰਤਨਾਗ 'ਚ ਅੱਜ ਸਵੇਰੇ ਸੁਰੱਖਿਆ ਬਲਾਂ ਨੇ ਮੁਠਭੇੜ ਦੌਰਾਨ ਦੋ ਅੱਤਵਾਦੀਆਂ ਨੂੰ ਢੇਰ ਕਰ ਦਿੱਤਾ। ਇਸ ਮੁਠਭੇੜ 'ਚ ਸੁਰੱਖਿਆ ਬਲਾਂ ਦਾ ਇੱਕ ਜਵਾਨ ਵੀ ਸ਼ਹੀਦ ਹੋ ਗਿਆ। ਮੁਠਭੇੜ ਵਾਲੀ ਥਾਂ ਤੋਂ ਸੁਰੱਖਿਆ ਬਲਾਂ ਨੇ ਹਥਿਆਰ...
ਮੋਗਾ 'ਚ ਮਿਲਿਆ ਜਿੰਦਾ ਬੰਬ
. . .  about 2 hours ago
ਮੋਗਾ, 18 ਜੂਨ- ਮੋਗਾ 'ਚ ਲੁਧਿਆਣਾ ਰੋਡ 'ਤੇ ਟਾਟਾ ਮੋਟਰਜ਼ ਦੇ ਨੇੜੇ ਅੱਜ ਇੱਕ ਜਿੰਦਾ ਬੰਬ ਮਿਲਿਆ। ਬੰਬ ਮਿਲਣ ਦੀ ਖ਼ਬਰ ਸੁਣਦਿਆਂ ਹੀ ਪੂਰੇ ਇਲਾਕੇ 'ਚ ਸਨਸਨੀ ਫੈਲ ਗਈ। ਉੱਧਰ ਇਸ ਬਾਰੇ ਜਾਣਕਾਰੀ ਮਿਲਣ ਤੋਂ ਬਾਅਦ ਪੁਲਿਸ ਨੇ ਮੌਕੇ 'ਤੇ ਪਹੁੰਚ...
ਚੀਨ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕਿਆਂ ਕਾਰਨ 12 ਲੋਕਾਂ ਦੀ ਮੌਤ, 100 ਤੋਂ ਵੱਧ ਜ਼ਖ਼ਮੀ
. . .  1 minute ago
ਬੀਜਿੰਗ, 18 ਜੂਨ- ਚੀਨ ਦੇ ਸਿਚੁਆਨ ਸੂਬੇ 'ਚ ਬੀਤੀ ਰਾਤ ਅਤੇ ਅੱਜ ਸਵੇਰੇ ਲੱਗੇ ਭੂਚਾਲ ਦੇ ਦੋ ਜ਼ਬਰਦਸਤ ਝਟਕਿਆਂ ਕਾਰਨ 12 ਲੋਕਾਂ ਦੀ ਮੌਤ ਹੋ ਗਈ, ਜਦਕਿ 100 ਤੋਂ ਵੱਧ ਜ਼ਖ਼ਮੀ ਹੋ ਗਏ। ਚੀਨੀ ਭੂਚਾਲ ਕੇਂਦਰ ਮੁਤਾਬਕ ਪਹਿਲਾ ਝਟਕਾ ਸਥਾਨਕ ਸਮੇਂ ਮੁਤਾਬਕ...
ਓਮ ਪ੍ਰਕਾਸ਼ ਬਿੜਲਾ ਹੋ ਸਕਦੇ ਹਨ ਲੋਕ ਸਭਾ ਦੇ ਨਵੇਂ ਸਪੀਕਰ
. . .  about 3 hours ago
ਨਵੀਂ ਦਿੱਲੀ, 18 ਜੂਨ- ਰਾਜਸਥਾਨ ਦੇ ਕੋਟਾ ਤੋਂ ਸੰਸਦ ਮੈਂਬਰ ਅਤੇ ਭਾਜਪਾ ਨੇਤਾ ਓਮ ਪ੍ਰਕਾਸ਼ ਬਿੜਲਾ ਲੋਕ ਸਭਾ ਦੇ ਨਵੇਂ ਸਪੀਕਰ ਹੋ ਸਕਦੇ ਹਨ। ਸੂਤਰਾਂ ਵਲੋਂ ਇਸ ਸੰਬੰਧੀ ਜਾਣਕਾਰੀ ਦਿੱਤੀ ਗਈ ਹੈ। ਬਿੜਲਾ ਦੂਜੀ ਵਾਰ ਕੋਟਾ ਤੋਂ ਸੰਸਦ ਮੈਂਬਰ ਚੁਣੇ ਗਏ ਹਨ। ਸੰਸਦ...
ਅਯੁੱਧਿਆ ਅੱਤਵਾਦੀ ਹਮਲੇ 'ਤੇ ਅਦਾਲਤ ਅੱਜ ਸੁਣਾਏਗੀ ਫ਼ੈਸਲਾ
. . .  about 3 hours ago
ਝਾਵਲਾ ਮਾਈਨਰ 'ਚ ਪਿਆ ਪਾੜ, ਕਈ ਖੇਤ ਪਾਣੀ ਨਾਲ ਭਰੇ
. . .  about 3 hours ago
ਮੁਜ਼ੱਫਰਪੁਰ 'ਚ ਚਮਕੀ ਬੁਖ਼ਾਰ ਦਾ ਕਹਿਰ, ਹੁਣ ਤੱਕ 107 ਬੱਚਿਆਂ ਦੀ ਮੌਤ
. . .  about 4 hours ago
ਨਹਿਰ 'ਚ ਪਾੜ ਪੈਣ ਕਾਰਨ ਕਿਸਾਨਾਂ ਦੀਆਂ ਫ਼ਸਲਾਂ ਪਾਣੀ 'ਚ ਡੁੱਬੀਆਂ
. . .  about 4 hours ago
ਅਨੰਤਨਾਗ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ
. . .  about 4 hours ago
ਅੰਡੇਮਾਨ ਦੀਪ ਸਮੂਹ 'ਚ ਲੱਗੇ ਭੂਚਾਲ ਦੇ ਝਟਕੇ
. . .  about 5 hours ago
ਅੱਜ ਦਾ ਵਿਚਾਰ
. . .  about 5 hours ago
ਵੈਸਟਇੰਡੀਜ਼-ਬੰਦਲਾਦੇਸ਼ ਮੈਚ : ਬੰਗਲਾਦੇਸ਼ ਨੇ ਵੈਸਟ ਇੰਡੀਜ਼ ਨੂੰ 7 ਵਿਕਟਾਂ ਨਾਲ ਹਰਾਇਆ
. . .  1 day ago
ਬਾਰਸ਼ ਨੇ ਮੌਸਮ ਕੀਤਾ ਸੁਹਾਵਣਾ, ਤਾਪਮਾਨ 'ਚ ਆਈ ਗਿਰਾਵਟ
. . .  1 day ago
ਸਤਲੁਜ ਦਰਿਆ 'ਚ ਬੇੜੀ ਡੁੱਬੀ, ਇਕੋ ਪਰਿਵਾਰ ਦੇ ਤਿੰਨ ਨੌਜਵਾਨ ਬੱਚਿਆਂ ਦੀ ਮੌਤ
. . .  1 day ago
ਤੇਜ਼ ਹਨੇਰੀ ਨੇ ਬਿਜਲੀ ਦੇ ਟਾਵਰ ਪੁੱਟੇ
. . .  1 day ago
ਨਵੀਂ ਦਿੱਲੀ : ਜੇ ਪੀ ਨੱਢਾ ਨੂੰ ਬਣਾਇਆ ਭਾਜਪਾ ਦਾ ਕਾਰਜਕਾਰੀ ਪ੍ਰਧਾਨ
. . .  1 day ago
ਮੁਜ਼ੱਫਰਪੁਰ 'ਚ ਚਮਕੀ ਬੁਖ਼ਾਰ ਕਾਰਨ ਹੁਣ ਤੱਕ 104 ਬੱਚਿਆ ਦੀ ਮੌਤ
. . .  1 day ago
ਵੈਸਟਇੰਡੀਜ਼-ਬੰਦਲਾਦੇਸ਼ ਮੈਚ : 6 ਓਵਰਾਂ ਤੋਂ ਬਾਅਦ ਬੰਗਲਾਦੇਸ਼ 38/0
. . .  1 day ago
ਪੁਲਵਾਮਾ 'ਚ ਫੌਜ ਦੇ ਕਾਫ਼ਲੇ 'ਤੇ ਹੋਏ ਹਮਲੇ 'ਚ 5 ਜਵਾਨ ਜ਼ਖਮੀ, 1 ਅੱਤਵਾਦੀ ਢੇਰ
. . .  1 day ago
ਮੇਹੁਲ ਚੌਕਸੀ ਨੇ ਬੰਬੇ ਹਾਈਕੋਰਟ ਨੂੰ ਸੌਂਪਿਆ ਹਲਫ਼ਨਾਮਾ, ਕਿਹਾ- ਇਲਾਜ ਲਈ ਛੱਡਿਆ ਦੇਸ਼
. . .  1 day ago
ਪ੍ਰਵਾਸੀ ਮਜ਼ਦੂਰ ਦੀ ਨਬਾਲਗ ਬਾਲੜੀ ਨਾਲ ਰਿਸ਼ਤੇਦਾਰ ਵੱਲੋਂ ਜਬਰ ਜਨਾਹ
. . .  1 day ago
ਵੈਸਟਇੰਡੀਜ਼-ਬੰਦਲਾਦੇਸ਼ ਮੈਚ : ਵੈਸਟਇੰਡੀਜ਼ ਨੇ ਬੰਗਲਾਦੇਸ਼ ਨੂੰ ਜਿੱਤ ਲਈ ਦਿੱਤਾ 322 ਦੌੜਾਂ ਦਾ ਟੀਚਾ
. . .  1 day ago
ਵੈਸਟਇੰਡੀਜ਼-ਬੰਦਲਾਦੇਸ਼ ਮੈਚ : ਵੈਸਟਇੰਡੀਜ਼ ਨੂੰ ਲੱਗਾ ਸੱਤਵਾਂ ਝਟਕਾ
. . .  1 day ago
ਸੋਸ਼ਲ ਮੀਡੀਆ 'ਤੇ ਅੱਪ ਸ਼ਬਦ ਬੋਲਣ ਵਾਲੀ ਮਹਿਲਾ ਅਕਾਲੀ ਆਗੂ 'ਤੇ ਪਰਚਾ ਦਰਜ
. . .  1 day ago
ਚੀਮਾ ਨੇ ਸਿੱਖਾਂ 'ਤੇ ਹੋ ਰਹੇ ਹਮਲਿਆਂ ਨੂੰ ਮੋਦੀ ਸਰਕਾਰ ਦੀ ਸਾਜ਼ਿਸ਼ ਦੱਸਿਆ
. . .  1 day ago
ਵੈਸਟਇੰਡੀਜ਼-ਬੰਦਲਾਦੇਸ਼ ਮੈਚ : ਵੈਸਟਇੰਡੀਜ਼ ਨੂੰ ਲੱਗਾ ਪੰਜਵਾਂ ਝਟਕਾ
. . .  1 day ago
ਵੈਸਟਇੰਡੀਜ਼-ਬੰਦਲਾਦੇਸ਼ ਮੈਚ : ਵੈਸਟਇੰਡੀਜ਼ ਨੂੰ ਲੱਗਾ ਚੌਥਾ ਝਟਕਾ
. . .  1 day ago
ਟੈਂਪੂ ਅਤੇ ਟਰੱਕ ਵਿਚਾਲੇ ਹੋਈ ਭਿਆਨਕ ਟੱਕਰ 'ਚ 2 ਨੌਜਵਾਨਾਂ ਦੀ ਮੌਤ
. . .  1 day ago
ਅਜਨਾਲਾ 'ਚ ਸਿੱਖ ਜਥੇਬੰਦੀਆਂ ਵੱਲੋਂ ਦਿੱਲੀ ਪੁਲਿਸ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ
. . .  1 day ago
ਝੋਨਾ ਲਾਉਂਦੇ ਸਮੇਂ ਗਰਮੀ ਲੱਗਣ ਕਾਰਨ 70 ਸਾਲਾ ਪ੍ਰਵਾਸੀ ਮਜ਼ਦੂਰ ਦੀ ਮੌਤ
. . .  1 day ago
ਵਿਸ਼ਵ ਕੱਪ 2019 : 35 ਓਵਰਾਂ ਤੋਂ ਬਾਅਦ ਵੈਸਟ ਇੰਡੀਜ਼ 193/3
. . .  1 day ago
ਨਸ਼ਿਆਂ ਤੇ ਭ੍ਰਿਸ਼ਟਾਚਾਰ ਦੇ ਮਾਮਲਿਆਂ 'ਚ ਲਿਪਤ ਪੁਲਿਸ ਦੇ 11 ਮੁਲਾਜ਼ਮ ਮੁਅੱਤਲ
. . .  1 day ago
ਮਾਨਸਿਕ ਪਰੇਸ਼ਾਨੀ ਦੇ ਚੱਲਦਿਆਂ ਵਿਅਕਤੀ ਨੇ ਸਿਰ 'ਚ ਮਾਰੀ ਗੋਲੀ, ਹਾਲਤ ਗੰਭੀਰ
. . .  1 day ago
31 ਓਵਰਾਂ ਤੋਂ ਬਾਅਦ ਵੈਸਟਇੰਡੀਜ਼ 156/2
. . .  1 day ago
ਸਿੱਖਾਂ ਨਾਲ ਕੁੱਟਮਾਰ ਦੇ ਮਾਮਲੇ 'ਚ ਗ੍ਰਹਿ ਮੰਤਰਾਲੇ ਨੇ ਦਿੱਲੀ ਪੁਲਿਸ ਕਮਿਸ਼ਨਰ ਕੋਲੋਂ ਮੰਗੀ ਰਿਪੋਰਟ
. . .  1 day ago
ਦਿੱਲੀ ਪੁਲਿਸ ਵਲੋਂ ਦੋ ਸਿੱਖਾਂ ਨਾਲ ਕੁੱਟਮਾਰ ਕਰਨ ਦੇ ਮਾਮਲੇ ਨੂੰ ਲੈ ਕੇ ਪਾਕਿ ਸਿੱਖਾਂ 'ਚ ਰੋਸ
. . .  1 day ago
ਸ਼੍ਰੋਮਣੀ ਕਮੇਟੀ ਵੱਲੋਂ ਮਾਮਲੇ ਸਬੰਧੀ ਦੇਸ਼ ਦੇ ਗ੍ਰਹਿ ਸਕੱਤਰ ਨੂੰ ਲਿਖਿਆ ਪੱਤਰ
. . .  1 day ago
ਬਿਹਾਰ 'ਚ 22 ਜੂਨ ਤੱਕ ਸਾਰੇ ਸਰਕਾਰੀ ਸਕੂਲ ਰਹਿਣਗੇ ਬੰਦ
. . .  1 day ago
ਭਾਈ ਲੌਂਗੋਵਾਲ ਨੇ ਪੁਲਿਸ ਵਲੋਂ ਦੋ ਸਿੱਖਾਂ ਦੀ ਜ਼ਾਲਮਾਨਾ ਕੁੱਟਮਾਰ ਦੀ ਕੀਤੀ ਨਿੰਦਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 5 ਕੱਤਕ ਸੰਮਤ 550

ਮੁਕਤਸਰ ਸਾਹਿਬ

ਕਿਰਤੀ ਕਿਸਾਨ ਯੂਨੀਅਨ ਨੇ ਸ੍ਰੀ ਮੁਕਤਸਰ ਸਾਹਿਬ-ਕੋਟਕਪੂਰਾ ਮੁੱਖ ਰੋਡ ਕੀਤਾ ਜਾਮ

ਸ੍ਰੀ ਮੁਕਤਸਰ ਸਾਹਿਬ, 20 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਕਿਰਤੀ ਕਿਸਾਨ ਯੂਨੀਅਨ ਜ਼ਿਲ੍ਹਾ ਇਕਾਈ ਸ੍ਰੀ ਮੁਕਤਸਰ ਸਾਹਿਬ ਵਲੋਂ ਅਨਾਜ ਮੰਡੀ ਝਬੇਲਵਾਲੀ ਵਿਖੇ ਝੋਨੇ ਦੀ ਖ਼ਰੀਦ ਸਬੰਧੀ ਆ ਰਹੀਆਂ ਸਮੱਸਿਆਵਾਂ ਅਤੇ ਝੋਨੇ ਦੀ ਪਰਾਲੀ ਦਾ ਨਿਪਟਾਰਾ ਕਰਨ ਲਈ 200 ਰੁਪਏ ਪ੍ਰਤੀ ਕੁਇੰਟਲ ਬੋਨਸ ਜਾਂ 6000 ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇਣ ਆਦਿ ਮੰਗਾਂ ਨੂੰ ਲੈ ਕੇ ਸ੍ਰੀ ਮੁਕਤਸਰ ਸਾਹਿਬ-ਕੋਟਕਪੂਰਾ ਮੁੱਖ ਰੋਡ 'ਤੇ ਜਾਮ ਲਗਾਇਆ ਅਤੇ ਸਰਕਾਰ ਿਖ਼ਲਾਫ਼ ਨਾਅਰੇਬਾਜ਼ੀ ਕੀਤੀ | ਸੂਬਾ ਆਗੂ ਬਲਵਿੰਦਰ ਸਿੰਘ ਥਾਂਦੇਵਾਲਾ ਤੇ ਜ਼ਿਲ੍ਹਾ ਪ੍ਰਧਾਨ ਬਲਵਿੰਦਰ ਸਿੰਘ ਭੱੁਟੀਵਾਲਾ ਨੇ ਕਿਹਾ ਕਿ ਮੰਡੀ ਵਿਚ ਖ਼ਰੀਦ ਪ੍ਰਬੰਧ ਸਹੀ ਨਹੀਂ ਹਨ ਤੇ ਇਸ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਨੂੰ ਪੜਤਾਲ ਕਰਕੇ ਕਾਰਵਾਈ ਕਰਨੀ ਚਾਹੀਦੀ ਹੈ | ਉਨ੍ਹਾਂ ਕਿਹਾ ਕਿ ਮੰਡੀ ਵਿਚੋਂ ਬੋਰੀਆਂ ਵਿਚ ਭਰੇ ਝੋਨੇ ਦੀ ਚੁਕਾਈ ਵੀ ਨਹੀਂ ਹੋ ਰਹੀ | ਉਨ੍ਹਾਂ ਕਿਹਾ ਕਿ ਜਦੋਂ ਹਰਿਆਣਾ ਸਰਕਾਰ 21 ਫੀਸਦੀ ਨਮੀ ਵਾਲਾ ਝੋਨਾ ਚੁੱਕ ਰਹੀ ਹੈ ਤਾਂ ਪੰਜਾਬ ਸਰਕਾਰ ਨੂੰ ਵੀ ਇਸ ਦੀ ਖ਼ਰੀਦ ਕਰਨੀ ਚਾਹੀਦੀ ਹੈ | ਉਨ੍ਹਾਂ ਕਿਹਾ ਕਿ ਇਸ ਨਮੀ ਦਾ ਕਾਰਨ ਸਰਕਾਰ ਵਲੋਂ 20 ਜੂਨ ਤੱਕ ਝੋਨਾ ਲਾਉਣ ਦੀ ਨੀਤੀ ਹੈ ਅਤੇ ਹੁਣ ਮੌਸਮ ਵਿਚ ਸਿੱਲ੍ਹ ਹੈ, ਜਿਸ ਕਰਨ ਫ਼ਸਲ ਵਿਚ ਨਮੀ ਆ ਰਹੀ ਹੈ | ਯੂਨੀਅਨ ਆਗੂ ਦਰਸ਼ਨ ਸਿੰਘ ਭੱੁਟੀਵਾਲਾ, ਹੱਸਣ ਸਿੰਘ ਥਾਂਦੇਵਾਲਾ, ਤੇਜ ਸਿੰਘ ਥਾਂਦੇਵਾਲਾ, ਕਰਨੈਲ ਸਿੰਘ ਥਾਂਦੇਵਾਲਾ, ਪੂਰਨ ਸਿੰਘ ਵੱਟੂ ਸਿੱਧੂਪੁਰ ਨੇ ਕਿਹਾ ਕਿ ਜੇਕਰ ਸਰਕਾਰ ਵਲੋਂ ਪਰਾਲੀ ਦਾ ਕੋਈ ਠੋਸ ਹੱਲ ਨਾ ਕੀਤਾ ਗਿਆ ਤਾਂ ਕਿਸਾਨਾਂ ਵਲੋਂ ਮਜ਼ਬੂਰੀਵਸ ਪਰਾਲੀ ਨੂੰ ਡੀ. ਸੀ. ਦਫ਼ਤਰ ਸੁੱਟਿਆ ਜਾਵੇਗਾ ਤੇ ਪਰਾਲੀ ਨੂੰ ਅੱਗ ਲਾਈ ਜਾਵੇਗੀ | ਇਸ ਮੌਕੇ ਨਾਇਬ ਤਹਿਸੀਲਦਾਰ ਚਰਨਜੀਤ ਸਿੰਘ ਵੜਿੰਗ ਨੇ ਮੌਕੇ 'ਤੇ ਪਹੁੰਚ ਕੇ ਕਿਸਾਨਾਂ ਤੋਂ ਮੰਗ ਪੱਤਰ ਪ੍ਰਾਪਤ ਕੀਤਾ ਅਤੇ ਵਿਸ਼ਵਾਸ ਦਿਵਾਇਆ ਕਿ ਜੋ ਮੰਗਾਂ ਮੇਰੇ ਅਧਿਕਾਰ ਅੰਦਰ ਹਨ, ਉਹ ਅੱਜ ਹੀ ਮੰਨੀਆਂ ਜਾਣਗੀਆਂ ਅਤੇ ਬਾਕੀ ਪੰਜਾਬ ਸਰਕਾਰ ਨੂੰ ਯੋਗ ਕਾਰਵਾਈ ਲਈ ਭੇਜ ਦਿੱਤੀਆਂ ਜਾਣਗੀਆਂ | ਇਸ ਮੌਕੇ ਨੌਜਵਾਨ ਭਾਰਤ ਸਭਾ ਦੇ ਆਗੂ ਮੰਗਾ ਆਜ਼ਾਦ, ਜਗਜੀਤ ਸਿੰਘ ਚੱਕ, ਪੀ. ਐੱਸ. ਯੂ. ਦੇ ਗਗਨ ਸੰਗਰਾਮੀ ਨੇ ਵੀ ਹਮਾਇਤ ਦਿੱਤੀ | ਇਸ ਮੌਕੇ ਸੁਰਜੀਤ ਸਿੰਘ, ਕਾਰਜ ਸਿੰਘ, ਕੰਵਰਦੀਪ ਸਿੰਘ ਆਦਿ ਹਾਜ਼ਰ ਸਨ |

ਦੋਦਾ ਮੰਡੀ 'ਚ ਕਿਸਾਨਾਂ ਵਲੋਂ ਪ੍ਰਬੰਧਾਂ ਦੀ ਘਾਟ ਨੂੰ ਲੈ ਕੇ ਰੋਸ ਪ੍ਰਦਰਸ਼ਨ

ਦੋਦਾ, 20 ਅਕਤੂਬਰ (ਰਵੀਪਾਲ)- ਅਨਾਜ ਮੰਡੀ ਦੋਦਾ 'ਚ ਝੋਨਾ ਦੀ ਖ਼ਰੀਦ ਨੂੰ ਲੈ ਕੇ ਖ਼ਰੀਦ ਕੀਤੀਆਂ ਬੋਰੀਆਂ ਦੀ ਚੁਕਾਈ ਦੀ ਘਾਟ ਕਾਰਨ ਝੋਨਾ ਲਾਉਣ ਲਈ ਜਗ੍ਹਾ ਨਾ ਹੋਣ ਕਰਕੇ ਕਿਸਾਨਾਂ ਨੇ ਨਾਅਰੇਬਾਜ਼ੀ ਕਰਦੇ ਰੋਸ ਪ੍ਰਦਰਸ਼ਨ ਕੀਤਾ | ਉਨ੍ਹਾਂ ਕਿਸਾਨ ਯੂਨੀਅਨ ਦੇ ...

ਪੂਰੀ ਖ਼ਬਰ »

ਮੈਡੀ ਲਾਈਫ਼ ਆਯੁਰਵੈਦਿਕ ਵਲੋਂ ਮਰੀਜ਼ਾਂ ਦੀ ਜਾਂਚ 22-23 ਨੂੰ

ਸ੍ਰੀ ਮੁਕਤਸਰ ਸਾਹਿਬ, 20 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਮੈਡੀ ਲਾਈਫ਼ ਆਯੂਰਵੈਦਿਕ ਕਲੀਨਿਕ ਅਬੋਹਰ ਬਾਈਪਾਸ ਰੋਡ ਸਾਹਮਣੇ ਪਟਿਆਲਾ ਦੰਦਾਂ ਦਾ ਹਸਪਤਾਲ ਮਾਨਸਾ ਕਾਲੋਨੀ ਨੇੜੇ ਬੱਸ ਅੱਡਾ ਸ੍ਰੀ ਮੁਕਤਸਰ ਸਾਹਿਬ ਵਿਖੇ 22 ਅਤੇ 23 ਅਕਤੂਬਰ (ਸੋਮਵਾਰ ਤੇ ਮੰਗਲਵਾਰ) ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਬਲਾਕ ਗਿੱਦੜਬਾਹਾ ਦੀ ਬੈਠਕ

ਗਿੱਦੜਬਾਹਾ, 20 ਅਕਤੂਬਰ (ਬਲਦੇਵ ਸਿੰਘ ਘੱਟੋਂ)- ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਬਲਾਕ ਗਿੱਦੜਬਾਹਾ ਦੀ ਬੈਠਕ ਯੂਨੀਅਨ ਦੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਇਕਬਾਲ ਸਿੰਘ ਨੰਬਰਦਾਰ ਦੀ ਅਗਵਾਈ 'ਚ ਗੁਰਦੁਆਰਾ ਸਾਹਿਬ ਵਿਖੇ ਹੋਈ, ਜਿਸ 'ਚ ਕਿਸਾਨੀ ਨਾਲ ਸਬੰਧਿਤ ...

ਪੂਰੀ ਖ਼ਬਰ »

ਸੰਕਲਪ ਐਜੂਕੇਸ਼ਨਲ ਵੈੱਲਫ਼ੇਅਰ ਸੁਸਾਇਟੀ ਨੇ ਮੁਫ਼ਤ ਮੈਡੀਕਲ ਜਾਂਚ ਕੈਂਪ ਲਗਾਇਆ

ਸ੍ਰੀ ਮੁਕਤਸਰ ਸਾਹਿਬ, 20 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਸਮਾਜ ਸੇਵੀ ਸੰਸਥਾ ਸੰਕਲਪ ਐਜੂਕੇਸ਼ਨਲ ਵੈੱਲਫੇਅਰ ਸੁਸਾਇਟੀ ਵਲੋਂ ਸਵ: ਪੁਸ਼ਪਾ ਰਾਣੀ ਗਿਰਧਰ ਪਤਨੀ ਬਲਰਾਜ ਗਿਰਧਰ ਦੀ ਪਹਿਲੀ ਬਰਸੀ ਮੌਕੇ ਉਨ੍ਹਾਂ ਦੀ ਯਾਦ ਨੂੰ ਸਮਰਪਿਤ ਮੁਫ਼ਤ ਮੈਡੀਕਲ ਜਾਂਚ ਕੈਂਪ ...

ਪੂਰੀ ਖ਼ਬਰ »

ਕਾਰ ਤੇ ਮੋਟਰਸਾਈਕਲ ਦੀ ਟੱਕਰ 'ਚ ਵਿਅਕਤੀ ਦੀ ਮੌਤ

ਸ੍ਰੀ ਮੁਕਤਸਰ ਸਾਹਿਬ, 20 ਅਕਤੂਬਰ (ਰਣਜੀਤ ਸਿੰਘ ਢਿੱਲੋਂ, ਕੁਲਦੀਪ ਸਿੰਘ ਘੁਮਾਣ)- ਸਥਾਨਕ ਬਠਿੰਡਾ ਰੋਡ 'ਤੇ ਥਾਂਦੇ ਵਾਲੀ ਕੱਸੀ ਦੇ ਪੁਲ ਨੇੜੇ ਇਕ ਕਾਰ ਅਤੇ ਮੋਟਰਸਾਈਕਲ ਦੀ ਟੱਕਰ ਦੌਰਾਨ ਮੋਟਰਸਾਈਕਲ ਸਵਾਰ ਦੀ ਮੌਤ ਹੋ ਜਾਣ ਦੀ ਖ਼ਬਰ ਹੈ | ਪ੍ਰਾਪਤ ਜਾਣਕਾਰੀ ...

ਪੂਰੀ ਖ਼ਬਰ »

ਕਿਸਾਨਾਂ ਅਤੇ ਸ਼ੈੱਲਰ ਮਾਲਕਾਂ ਦੀ ਝੜਪ ਤੋਂ ਬਾਅਦ ਸ਼ੈੱਲਰ ਮਾਲਕਾਂ ਵਿਰੁੱਧ ਮਾਮਲਾ ਦਰਜ

ਮਲੋਟ, 20 ਅਕਤੂਬਰ (ਗੁਰਮੀਤ ਸਿੰਘ ਮੱਕੜ)- ਬੀਤੇ ਕੱਲ੍ਹ ਸਥਾਨਕ ਦਾਣਾ ਮੰਡੀ ਵਿਖੇ ਕਿਸਾਨਾਂ ਅਤੇ ਸ਼ੈੱਲਰ ਮਾਲਕਾਂ ਵਿਚਕਾਰ ਹੋਈ ਝੜਪ ਤੋਂ ਬਾਅਦ ਸ਼ੈੱਲਰ ਮਾਲਕਾਂ ਵਿਰੁੱਧ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ | ਪੁਲਿਸ ਵਲੋਂ ਮੁਕੱਦਮਾ ਨੰਬਰ-196 ਵਿਚ ਸ਼ੈੱਲਰ ਯੂਨੀਅਨ ...

ਪੂਰੀ ਖ਼ਬਰ »

ਸੱਪ ਦੇ ਡੰਗਣ ਕਾਰਨ ਔਰਤ ਦੀ ਮੌਤ

ਸ੍ਰੀ ਮੁਕਤਸਰ ਸਾਹਿਬ, 20 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਪਿੰਡ ਚੱਕ ਸੁਹੇਲੇਵਾਲਾ ਵਿਖੇ ਸੱਪ ਦੇ ਡੰਗਣ ਨਾਲ ਇਕ ਔਰਤ ਦੀ ਮੌਤ ਹੋ ਜਾਣ ਦੀ ਖ਼ਬਰ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਮਨਜੀਤ ਕੌਰ ਪਤਨੀ ਸਵ. ਕਾਕਾ ਸਿੰਘ ਖੇਤ ਵਿਚ ਪਸ਼ੂਆਂ ਲਈ ਚਾਰਾ ਲੈਣ ਗਈ ਸੀ ਕਿ ਸੱਪ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੀ ਮੀਟਿੰਗ

ਮੰਡੀ ਲੱਖੇਵਾਲੀ, 20 ਅਕਤੂਬਰ (ਰੁਪਿੰਦਰ ਸਿੰਘ ਸੇਖੋਂ)- ਕਿਸਾਨੀ ਸਫ਼ਾ 'ਚ ਲੰਬੇ ਸਮੇਂ ਤੋਂ ਕੰਮ ਕਰ ਰਹੀ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੀ ਬਲਾਕ ਮੁਕਤਸਰ ਸਾਹਿਬ ਦੀ ਵਿਸ਼ੇਸ਼ ਮੀਟਿੰਗ ਖੇਤਰ ਦੇ ਵੱਡੇ ਪਿੰਡ ਭਾਗਸਰ ਵਿਖੇ ਹੋਈ, ਜਿਸ 'ਚ ਨਵੀਂ ਕਮੇਟੀ ਦੀ ...

ਪੂਰੀ ਖ਼ਬਰ »

23 ਨੂੰ ਮੀਟ-ਆਂਡੇ ਦੀਆਂ ਦੁਕਾਨਾਂ ਬੰਦ ਰੱਖਣ ਦੇ ਹੁਕਮ

ਸ੍ਰੀ ਮੁਕਤਸਰ ਸਾਹਿਬ, 20 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀ ਐੱਮ. ਕੇ. ਅਰਾਵਿੰਦ ਕੁਮਾਰ ਨੇ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਦੇ ਮੱਦੇਨਜ਼ਰ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ-144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ...

ਪੂਰੀ ਖ਼ਬਰ »

ਪਟਾਕੇ ਵੇਚਣ ਲਈ 26 ਤੱਕ ਜਮ੍ਹਾਂ ਕਰਵਾਈ ਜਾ ਸਕਦੀ ਹੈ ਦਰਖ਼ਾਸਤ-ਜ਼ਿਲ੍ਹਾ ਮੈਜਿਸਟ੍ਰੇਟ

ਸ੍ਰੀ ਮੁਕਤਸਰ ਸਾਹਿਬ, 20 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਸਿਵਲ ਰਿੱਟ ਪਟੀਸ਼ਨ ਨੰਬਰ 23548, 23905 ਅਤੇ 23862 ਆਫ਼ 2017 ਤਹਿਤ 17 ਅਕਤੂਬਰ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਜਾਰੀ ਹੁਕਮਾਂ ਦੀ ਪਾਲਣਾ ਤਹਿਤ ਜ਼ਿਲ੍ਹਾ ਮੈਜਿਸਟ੍ਰੇਟ ਐੱਮ. ਕੇ. ਅਰਾਵਿੰਦ ਕੁਮਾਰ ਨੇ ...

ਪੂਰੀ ਖ਼ਬਰ »

ਵਿਅਕਤੀ ਵਲੋਂ ਰੇਲ ਗੱਡੀ ਹੇਠ ਆ ਕੇ ਖੁਦਕੁਸ਼ੀ

ਮਲੋਟ, 20 ਅਕਤੂਬਰ (ਗੁਰਮੀਤ ਸਿੰਘ ਮੱਕੜ)- ਸਥਾਨਕ ਰੇਲਵੇ ਪੁਲ ਦੇ ਹੇਠ ਰੇਲਵੇ ਲਾਈਨ 'ਤੇ ਗ਼ਰੀਬੀ ਤੋਂ ਤੰਗ ਆ ਕੇ ਇਕ ਵਿਅਕਤੀ ਵਲੋਂ ਰੇਲ ਗੱਡੀ ਹੇਠ ਆ ਕੇ ਖੁਦਕੁਸ਼ੀ ਕਰ ਲਈ | ਮਿ੍ਤਕ ਦੀ ਮਾਤਾ ਕ੍ਰਿਸ਼ਨਾ ਦੇਵੀ ਨੇ ਪੁਲਿਸ ਨੂੰ ਦਿੱਤੇ ਬਿਆਨਾਂ 'ਚ ਦੱਸਿਆ ਕਿ ਉਸ ਦੇ ...

ਪੂਰੀ ਖ਼ਬਰ »

ਮੰਗਾਂ ਨੂੰ ਲੈ ਕੇ ਅਧਿਆਪਕ ਅੱਜ ਮੋਤੀ ਮਹਿਲ ਵੱਲ ਕਰਨਗੇ ਕੂਚ

ਸ੍ਰੀ ਮੁਕਤਸਰ ਸਾਹਿਬ, 20 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਰਾਜ ਭਰ ਵਿਚ ਸਭਨਾਂ ਵਰਗਾਂ ਦੇ ਕੱਚੇ ਅਧਿਆਪਕਾਂ ਨੂੰ ਪੂਰੀਆਂ ਤਨਖ਼ਾਹਾਂ ਨਾਲ ਰੈਗੂਲਰ ਕਰਵਾਉਣ ਤੇ ਹੋਰ ਅਧਿਆਪਕ ਮੰਗਾਂ ਦੀ ਪ੍ਰਾਪਤੀ ਲਈ 21 ਅਕਤੂਬਰ ਨੂੰ ਸ੍ਰੀ ਮੁਕਤਸਰ ਸਾਹਿਬ ਜ਼ਿਲੇ੍ਹ 'ਚੋਂ ...

ਪੂਰੀ ਖ਼ਬਰ »

ਮਾਤਾ ਚਿੰਤਪੂਰਨੀ ਤੇ ਜਵਾਲਾ ਜੀ ਲਈ ਸ਼ਰਧਾਲੂਆਂ ਦੀ ਬੱਸ ਰਵਾਨਾ

ਮਲੋਟ, 20 ਅਕਤੂਬਰ (ਗੁਰਮੀਤ ਸਿੰਘ ਮੱਕੜ)- ਜੈ ਮਾਂ ਚਿੰਤਪੁਰਨੀ, ਵੈਸ਼ਨੋ ਦੇਵੀ ਬੱਸ ਸੇਵਾ ਸੁਸਾਇਟੀ ਵਲੋਂ ਮਾਤਾ ਦੇ ਦਰਸ਼ਨਾਂ ਲਈ ਜਾਣ ਵਾਲੇ ਸ਼ਰਧਾਲੂਆਂ ਦੀ ਭਰੀ ਬੱਸ ਨੂੰ ਬੀਤੀ ਰਾਤ ਨੇੜੇ ਆਦਰਸ਼ ਸਿਨੇਮਾ ਸਾਹਿਲ ਪੀ. ਸੀ. ਓ. ਦੇ ਸਾਹਮਣੇ ਕੰਜਕ ਕਾਸ਼ਵੀ ਨੇ ਝੰਡੀ ...

ਪੂਰੀ ਖ਼ਬਰ »

ਸਕੂਲਾਂ 'ਚ ਵਿਦਿਆਰਥੀਆਂ ਦਾ ਕਰਵਾਇਆ ਜਾ ਰਿਹੈ ਅੱਖਾਂ ਦਾ ਟੈਸਟ

ਸ੍ਰੀ ਮੁਕਤਸਰ ਸਾਹਿਬ, 20 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਮਲਕੀਤ ਸਿੰਘ ਖੋਸਾ ਜ਼ਿਲ੍ਹਾ ਸਿੱਖਿਆ ਅਫ਼ਸਰ ਅਤੇ ਮਨਛਿੰਦਰ ਕੌਰ ਉੱਪ-ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਸਿਹਤ ਵਿਭਾਗ ਦੇ ਵਿਸ਼ੇਸ਼ ...

ਪੂਰੀ ਖ਼ਬਰ »

ਵਾਈ-ਫ਼ਾਈ ਗੀਤ ਨੂੰ ਸਰੋਤੇ ਭਰਵਾਂ ਹੁੰਗਾਰਾ ਦੇਣਗੇ

ਗਿੱਦੜਬਾਹਾ, 20 ਅਕਤੂਬਰ (ਪਰਮਜੀਤ ਸਿੰਘ ਥੇੜ੍ਹੀ)- ਕੈਨੇਡਾ ਵਿਚ ਪੱਕੇ ਤੌਰ 'ਤੇ ਸਰਕਾਰੀ ਅਧਿਆਪਕ ਦੀ ਸੇਵਾ ਨਿਭਾਅ ਰਹੇ ਪ੍ਰਵਾਸੀ ਪੰਜਾਬੀ ਲੋਕ ਗਾਇਕ ਐੱਮ. ਸਾਹਿਬ ਉਰਫ਼ ਸਾਹਿਬ ਮੱਲ ਜੋ ਕਿ ਪਿਛਲੇ ਦਿਨੀਂ ਪੰਜਾਬ ਪਰਤੇ ਹਨ, ਨੇ ਅੱਜ ਪੰਚਮ ਵੈਡਿੰਗ ਹੱਬ ਥੇੜ੍ਹੀ ...

ਪੂਰੀ ਖ਼ਬਰ »

ਲੋੜਵੰਦਾਂ ਨੂੰ ਸਹਾਇਤਾ ਰਾਸ਼ੀ ਦੇ ਚੈੱਕ ਭੇਟ

ਸ੍ਰੀ ਮੁਕਤਸਰ ਸਾਹਿਬ, 20 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਸਮਾਜ ਸੇਵੀ ਸੰਸਥਾ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਸਥਾਨਕ ਡੇਰਾ ਭਾਈ ਮਸਤਾਨ ਸਿੰਘ ਮਲੋਟ ਰੋਡ ਵਿਖੇ ਲੋੜਵੰਦ 80 ਵਿਧਵਾਵਾਂ ਤੇ ਅਪਾਹਜਾਂ ਨੂੰ ਮਹੀਨਾਵਾਰ ਸਹਾਇਤਾ ਰਾਸ਼ੀ ਦੇ ਚੈੱਕ ਭੇਟ ਕੀਤੇ ...

ਪੂਰੀ ਖ਼ਬਰ »

ਉਜਾਗਰ ਸਿੰਘ ਦੋਦਾ ਬੇਰੁਜ਼ਗਾਰ ਬਿਜਲੀ ਕਾਮੇ ਯੂਨੀਅਨ ਦੇ ਕਨਵੀਨਰ ਨਿਯੁਕਤ

ਦੋਦਾ, 20 ਅਕਤੂਬਰ (ਰਵੀਪਾਲ)- ਬੇਰੁਜ਼ਗਾਰ ਬਿਜਲੀ ਕਾਮੇ ਯੂਨੀਅਨ ਵਲੋਂ ਉਜਾਗਰ ਸਿੰਘ ਦੀ ਪ੍ਰਧਾਨਗੀ ਹੇਠ ਡੇਰਾ ਬਾਬਾ ਧਿਆਨਦਾਸ ਵਿਖੇ ਮੀਟਿੰਗ ਕੀਤੀ ਗਈ, ਜਿਸ ਦੌਰਾਨ ਵਿਸ਼ੇਸ਼ ਤੌਰ 'ਤੇ ਸੱਦੇ ਗੁਰਮੇਲ ਸਿੰਘ ਏ. ਜੀ. ਈ. ਦਾ ਸਵਾਗਤ ਕਰਦੇ ਬਲਾਕ ਦੋਦਾ ਦੇ ਐਡਹਾਕ ...

ਪੂਰੀ ਖ਼ਬਰ »

ਕੈਂਪ 'ਚ ਸ਼ਾਮਿਲ ਕੈਡਿਟਾਂ ਨੂੰ ਕਰਨਲ ਐੱਚ. ਐੱਸ. ਅਰੋੜਾ ਨੇ ਸਿਖਾਏ ਗੁਰ

ਮਲੋਟ, 20 ਅਕਤੂਬਰ (ਗੁਰਮੀਤ ਸਿੰਘ ਮੱਕੜ)- ਸਥਾਨਕ ਐੱਨ. ਸੀ. ਸੀ. ਅਕੈਡਮੀ ਵਿਖੇ ਚੱਲ ਰਹੇ 10 ਰੋਜ਼ਾ ਕਬਾੲੀਂਾਡ ਸਿਖਲਾਈ ਕੈਂਪ ਵਿਚ ਅੱਜ ਚੌਥੇ ਦਿਨ ਕੈਂਪ ਕਮਾਂਡਰ ਕਰਨਲ ਐੱਚ. ਪੀ. ਅਰੋੜਾ, ਕਮਾਂਡਿੰਗ ਅਫ਼ਸਰ 13 ਪੰਜਾਬ ਬਟਾਲੀਅਨ ਐੱਨ. ਸੀ. ਸੀ. ਫ਼ਿਰੋਜ਼ਪੁਰ ਵਲੋਂ ਦੱਸਿਆ ...

ਪੂਰੀ ਖ਼ਬਰ »

ਮਾਤਾ ਜੰਗੀਰ ਕੌਰ ਨੂੰ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ

ਸ੍ਰੀ ਮੁਕਤਸਰ ਸਾਹਿਬ, 20 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਮਾਰਕੀਟ ਕਮੇਟੀ ਬਰੀਵਾਲਾ ਦੇ ਸਾਬਕਾ ਚੇਅਰਮੈਨ ਤੇ ਅਕਾਲੀ ਦਲ ਦੇ ਸਰਕਲ ਪ੍ਰਧਾਨ ਮਨਜਿੰਦਰ ਸਿੰਘ ਬਿੱਟੂ, ਹਰਮਿੰਦਰ ਸਿੰਘ, ਸਤਨਾਮ ਸਿੰਘ ਤੇ ਬੇਅੰਤ ਸਿੰਘ ਦੀ ਸੱਸ ਸਰਦਾਰਨੀ ਜੰਗੀਰ ਕੌਰ (70) ਪਤਨੀ ...

ਪੂਰੀ ਖ਼ਬਰ »

ਅਮਰੀਕ ਸਿੰਘ ਅਰੋੜਾ (ਰੰਗਪੁਰੀ) ਪ੍ਰਧਾਨ ਨਿਯੁਕਤ

ਸ੍ਰੀ ਮੁਕਤਸਰ ਸਾਹਿਬ, 20 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਪੰਜਾਬ ਯੂਥ ਅਰੋੜਾ ਮਹਾਂਸਭਾ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਚਰਨਜੀਤ ਸਿੰਘ ਸਿੱਕੀ ਪ੍ਰਧਾਨ ਪੰਜਾਬ ਯੂਥ ਅਰੋੜਾ ਮਹਾਂਸਭਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੌਰਾਨ ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ...

ਪੂਰੀ ਖ਼ਬਰ »

ਭਾਕਿਯੂ (ਰਾਜੇਵਾਲ) ਵਲੋਂ ਮੁੱਖ ਅਨਾਜ ਮੰਡੀ ਸ੍ਰੀ ਮੁਕਤਸਰ ਸਾਹਿਬ ਦਾ ਦੌਰਾ

ਸ੍ਰੀ ਮੁਕਤਸਰ ਸਾਹਿਬ, 20 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ, ਬਲਾਕ ਪ੍ਰਧਾਨ ਗੋਬਿੰਦ ਸਿੰਘ, ਜਨਰਲ ਸਕੱਤਰ ਭਿੰਦਰ ਸਿੰਘ, ਬਲਾਕ ਖ਼ਜ਼ਾਨਚੀ ਬਲਦੇਵ ਸਿੰਘ, ਟੇਕ ਸਿੰਘ ਕੋਟਲੀ ਦੇਵਨ, ਰਣਜੀਤ ...

ਪੂਰੀ ਖ਼ਬਰ »

ਬਾਮ ਦੇ ਕਿਸਾਨਾਂ ਨੇ ਪਰਾਲੀ ਸਾੜਨ ਦਾ ਲਿਆ ਅਹਿਦ

ਪੰਨੀਵਾਲਾ ਫ਼ੱਤਾ, 20 ਅਕਤੂਬਰ (ਰੁਪਿੰਦਰ ਸਿੰਘ ਸੇਖੋਂ)- ਮਲੋਟ ਹਲਕੇ ਦੇ ਪਿੰਡ ਬਾਂਮ ਦੇ ਕਿਸਾਨਾਂ ਨੇ ਬੀਤੇ ਕੱਲ੍ਹ ਸ੍ਰੀ ਗੁਰਦੁਆਰਾ ਸਾਹਿਬ 'ਚ ਇਕੱਤਰਤਾ ਕਰਕੇ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦਾ ਫ਼ੈਸਲਾ ਲਿਆ | ਦਰਜਨਾਂ ਕਿਸਾਨਾਂ ਦੀ ਹਾਜ਼ਰੀ 'ਚ ਬੋਲਦਿਆਂ ...

ਪੂਰੀ ਖ਼ਬਰ »

'ਬੀੜ' ਨੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਵਿਖੇ ਬਣਾਇਆ ਹਰਬਲ ਗਾਰਡਨ

ਕੋਟਕਪੂਰਾ, 20 ਅਕਤੂਬਰ (ਮੋਹਰ ਸਿੰਘ ਗਿੱਲ)- ਬਰਡਜ਼ ਇਨਵਾਇਰਨਮੈਂਟ ਐਾਡ ਅਰਥ ਰਿਵਾਈਵਿੰਗ ਹੈਂਡ ਸੁਸਾਇਟੀ 'ਬੀੜ' ਨੇ ਹਰਬਲ ਗਾਰਡਨ ਬਣਾਉਣ ਦੀ ਮੁਹਿੰਮ ਤਹਿਤ ਪਿ੍ੰਸੀਪਲ ਜਰਨੈਲ ਕੌਰ ਦੀ ਅਗਵਾਈ ਵਿਚ ਚੰਦਾ ਸਿੰਘ ਮਰਵਾਹਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ...

ਪੂਰੀ ਖ਼ਬਰ »

ਦੁਸਹਿਰੇ ਦਾ ਤਿਉਹਾਰ ਮਨਾਇਆ

ਕੋਟਕਪੂਰਾ, 20 ਅਕਤੂਬਰ (ਮੇਘਰਾਜ)- ਕੋਟਕਪੂਰਾ ਦੀ ਨਵੀਂ ਦਾਣਾ ਮੰਡੀ ਵਿਚ ਦੁਸਹਿਰਾ ਉਤਸਵ ਅਤੇ ਸੱਭਿਆਚਾਰਕ ਮੇਲਾ ਆਲ ਇੰਡੀਆ ਹਿੰਦੂ ਵੈੱਲਫੇਅਰ ਕਮੇਟੀ ਵਲੋਂ ਨਰੇਸ਼ ਕੁਮਾਰ ਸਹਿਗਲ ਦੀ ਅਗਵਾਈ 'ਚ ਧੂਮਧਾਮ ਨਾਲ ਮਨਾਇਆ ਗਿਆ, ਜਿਸ 'ਚ ਵੱਡੀ ਗਿਣਤੀ ਵਿਚ ਇਲਾਕਾ ...

ਪੂਰੀ ਖ਼ਬਰ »

ਸ਼ਿਵਪੁਰੀ ਕਮੇਟੀ ਵਲੋਂ ਚਿਮਨ ਲਾਲ ਜਿੰਦਲ ਦਾ ਸਨਮਾਨ

ਮਲੋਟ, 20 ਅਕਤੂਬਰ (ਪਾਟਿਲ)- ਸਥਾਨਕ ਸ਼ਿਵਪੁਰੀ 'ਚ ਚੱਲ ਰਹੇ ਵਿਕਾਸ ਕਾਰਜਾਂ 'ਚ ਸਹਿਯੋਗ ਦੇਣ ਲਈ ਅੱਜ ਸ੍ਰੀ ਚਿਮਨ ਲਾਲ ਜਿੰਦਲ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਕੱਤਰ ਬਲਦੇਵ ਕੁਮਾਰ ਲਾਲੀ ਗਗਨੇਜਾ ਜੈਨ, ਸ਼ਿਵਪੁਰੀ ਦੇ ਪ੍ਰਧਾਨ ਜੰਗਬਾਜ ਸ਼ਰਮਾ, ਕਮੇਟੀ ...

ਪੂਰੀ ਖ਼ਬਰ »

ਅਕਾਲ ਅਕੈਡਮੀ ਦੇ 4 ਵਿਦਿਆਰਥੀ ਪਹੁੰਚੇ 'ਕਿਸ ਮੇ ਕਿਤਨਾ ਹੈ ਦਮ' ਦੇ ਗਰੈਂਡ ਫ਼ਿਨਾਲੇ 'ਚ

ਸ੍ਰੀ ਮੁਕਤਸਰ ਸਾਹਿਬ, 20 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਅਕਾਲ ਅਕੈਡਮੀ ਸ੍ਰੀ ਮੁਕਤਸਰ ਸਾਹਿਬ ਪੜ੍ਹਾਈ ਦੇ ਨਾਲ-ਨਾਲ ਧਾਰਮਿਕ, ਸਮਾਜਿਕ ਤੇ ਸੱਭਿਆਚਾਰਕ ਗਤੀਵਿਧੀਆਂ ਵਿਚ ਵੀ ਅੱਗੇ ਚੱਲ ਰਹੀ ਹੈ | ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਅਕਾਲ ਅਕੈਡਮੀ ਦੇ 4 ਵਿਦਿਆਰਥੀ ...

ਪੂਰੀ ਖ਼ਬਰ »

ਪੁਲਿਸ ਨੇ ਲਾਪਤਾ ਬੱਚੇ ਨੂੰ ਕੀਤਾ ਵਾਰਿਸਾਂ ਦੇ ਹਵਾਲੇ

ਜੈਤੋ, 20 ਅਕਤੂਬਰ (ਗੁਰਚਰਨ ਸਿੰਘ ਗਾਬੜੀਆ)- ਕਰੀਬ 4 ਦਿਨ ਪਹਿਲਾਂ ਲਾਪਤਾ ਹੋਏ ਬੱਚੇ ਨੂੰ ਸਥਾਨਕ ਪੁਲਿਸ ਨੇ ਬਰਾਮਦ ਕਰਕੇ ਵਾਰਿਸਾਂ ਦੇ ਹਵਾਲੇ ਕਰ ਦੇਣ ਦਾ ਪਤਾ ਲੱਗਿਆ ਹੈ | ਸਥਾਨਕ ਪੁਲਿਸ ਥਾਨਾ ਜੈਤੋ ਦੇ ਐੱਸ. ਐੱਚ. ਓ. ਇੰਸਪੈਕਟਰ ਮੁਖਤਿਆਰ ਸਿੰਘ ਗਿੱਲ ਨੇ ਦੱਸਿਆ ...

ਪੂਰੀ ਖ਼ਬਰ »

ਐੱਸ. ਬੀ. ਆਰ. ਐੱਸ. ਸਕੂਲ ਐਥਲੈਟਿਕਸ ਮੁਕਾਬਲਿਆਂ 'ਚ ਚੈਂਪੀਅਨ ਰਿਹਾ

ਸਾਦਿਕ, 20 ਅਕਤੂਬਰ (ਗੁਰਭੇਜ ਸਿੰਘ ਚੌਹਾਨ, ਆਰ.ਐੱਸ.ਧੁੰਨਾ)- ਐੱਸ. ਬੀ. ਆਰ. ਐੱਸ. ਸਕੂਲ ਘੁੱਦੂਵਾਲਾ ਦੀਆਂ ਵਿਦਿਆਰਥਣਾਂ ਨੇ ਐਥਲੈਟਿਕਸ ਮੁਕਾਬਲਿਆਂ 'ਚ ਚੈਂਪੀਅਨ ਰਹਿ ਕੇ ਸਕੂਲ ਤੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ ਹੈ | ਇਨ੍ਹਾਂ ਮੁਕਾਬਲਿਆਂ 'ਚ ਅਮਨਦੀਪ ਕੌਰ ਨੇ ਲੰਬੀ ...

ਪੂਰੀ ਖ਼ਬਰ »

ਲੋਕਾਂ ਨੂੰ ਕਾਨੂੰਨੀ ਸਹਾਇਤਾ ਬਾਰੇ ਦਿੱਤੀ ਜਾਣਕਾਰੀ

ਫ਼ਰੀਦਕੋਟ, 20 ਅਕਤੂਬਰ (ਸਰਬਜੀਤ ਸਿੰਘ)- ਹਰਗੁਰਜੀਤ ਕੌਰ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਫ਼ਰੀਦਕੋਟ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫ਼ਰੀਦਕੋਟ ਵਲੋਂ ਸਥਾਨਕ ਨਹਿਰੂ ਸਟੇਡੀਅਮ ਵਿਖੇ ਮਨਾਏ ਗਏ ਦੁਸਹਿਰੇ ਮੇਲੇ ਮੌਕੇ ...

ਪੂਰੀ ਖ਼ਬਰ »

ਸੜਕ ਦੇ ਦੂਜੇ ਪਾਸੇ ਰਹਿੰਦੇ ਖਾਲ਼ੇ ਨੂੰ ਬਣਾਉਣ ਦੀ ਮੰਗ

ਜੈਤੋ, 20 ਅਕਤੂਬਰ (ਗੁਰਚਰਨ ਸਿੰਘ ਗਾਬੜੀਆ)- ਪਿੰਡ ਅਜਿੱਤਗਿੱਲ ਦੇ ਸਾਮਜ ਸੇਵੀ ਆਗੂ ਲਖਵਿੰਦਰ ਸਿੰਘ ਲੱਖਾ ਤੇ ਲੋਕਾਂ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਯੋਜਨਾ ਤਹਿਤ ਜੋ ਪਿੰਡ ਵਿਚੋਂ ਸੜਕ ਬਣੀ ਹੈ, ਉਸ ਦੇ ਇਕ ਪਾਸੇ ਪਾਣੀ ਦੇ ਨਿਕਾਸ ਲਈ ਖਾਲਾ ਬਣਾਇਆ ਗਿਆ ਹੈ ਜਦਕਿ ਸੜਕ ...

ਪੂਰੀ ਖ਼ਬਰ »

ਕੱਲ੍ਹ ਤੋਂ ਮਿਲਣਗੀਆਂ ਅੱਧੇ ਮੁੱਲ 'ਤੇ ਕੰਨ ਦੀਆਂ ਮਸ਼ੀਨਾਂ

ਜਲੰਧਰ, 20 ਅਕਤੂਬਰ (ਅ.ਬ)-ਈਕੋ ਸਾਊਾਡ ਇੰਟਰਨੈਸ਼ਨਲ ਵਲੋਂ ਘੱਟ ਸੁਣਾਈ ਦੇਣ ਵਾਲਿਆਂ ਲਈ ਮੁਫ਼ਤ ਹਿਅਰਿੰਗ ਜਾਂਚ ਕੈਂਪ 22 ਅਕਤੂਬਰ ਨੂੰ ਸਿਟੀ ਹੋਟਲ, ਨੇੜੇ ਬੀ.ਐਸ.ਐਨ.ਐਲ. ਟੈਲੀਫ਼ੋਨ ਐਕਸਚੇਂਜ, ਰੇਲਵੇ ਰੋਡ, ਮੁਕਤਸਰ ਸਾਹਿਬ ਤੇ 23 ਅਕਤੂਬਰ ਨੂੰ ਹੋਟਲ ਟਰੰਪ ਪਲਾਜ਼ਾ, ...

ਪੂਰੀ ਖ਼ਬਰ »

ਵੈਸਟ ਪੁਆਇੰਟ ਸਕੂਲ ਦੀ ਬਾਸਕਟਬਾਲ ਦੀ ਟੀਮ ਦੂਜੀ ਵਾਰ ਜੇਤੂ ਰਹੀ

ਕੋਟਕਪੂਰਾ, 20 ਅਕਤੂਬਰ (ਮੇਘਰਾਜ)- ਪੰਜਾਬ ਸਰਕਾਰ ਵਲੋਂ ਕਰਵਾਈਆਂ ਗਈਆਂ ਜ਼ਿਲ੍ਹਾ ਪੱਧਰੀ ਖੇਡਾਂ 'ਚ ਵੈਸਟ ਪੁਆਇੰਟ ਸਕੂਲ ਕੋਟਕਪੂਰਾ ਦੀ ਬਾਸਕਿਟਬਾਲ ਟੀਮ ਦੀਆਂ ਖਿਡਾਰਨਾਂ ਵਲੋਂ ਲਗਾਤਾਰ ਦੂਜੀ ਵਾਰ ਫ਼ਰੀਦਕੋਟ ਜ਼ਿਲੇ੍ਹ ਵਿਚ ਪਹਿਲਾ ਸਥਾਨ ਪ੍ਰਾਪਤ ਕੀਤਾ ਗਿਆ ...

ਪੂਰੀ ਖ਼ਬਰ »

ਮੱਲ੍ਹਾ ਵਿਖੇ ਇੰਟਰਲਾਕ ਟਾਇਲਾਂ ਲਾਉਣ ਦੀ ਸ਼ੁਰੂਆਤ ਕਰਵਾਈ

ਬਾਜਾਖਾਨਾ, 20 ਅਕਤੂਬਰ (ਜਗਦੀਪ ਸਿੰਘ ਗਿੱਲ)- ਮੀਰੀ-ਪੀਰੀ ਸਪੋਰਟਸ ਕਲੱਬ ਮੱਲ੍ਹਾਂ ਦੇ ਪ੍ਰਧਾਨ ਗੁਰਤੇਜ ਸਿੰਘ ਸਿੱਧੂ ਦੀ ਅਗਵਾਈ ਵਿਚ ਪਿੰਡ ਦੀਆਂ ਸਾਂਝੀਆ ਥਾਵਾਂ ਜਿਵੇਂ ਕਿ ਗੁਰਦੁਆਰਾ ਸਾਹਿਬ ਦੇ ਨਾਲ-ਨਾਲ ਇੰਟਰਲਾਕ ਟਾਇਲਾਂ ਲਗਾਉਣ ਦਾ ਕੰਮ ਸ਼ੁਰੂ ਕਰਵਾਇਆ ...

ਪੂਰੀ ਖ਼ਬਰ »

ਬਾਵਰੀਆਂ ਸਮਾਜ ਵਲੋਂ ਅਧਿਆਪਕਾਂ ਦੇ ਸੰਘਰਸ਼ ਨੂੰ ਹਮਾਇਤ ਦੇਣ ਦਾ ਐਲਾਨ

ਸ੍ਰੀ ਮੁਕਤਸਰ ਸਾਹਿਬ, 20 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਅਖਿਲ ਭਾਰਤੀ ਸਮਸਤ ਬਾਵਰੀਆ ਸਮਾਜ ਸੰਗਠਨ ਦੇ ਕੌਮੀ ਮੀਤ ਪ੍ਰਧਾਨ ਆਰ. ਐੱਸ. ਪਰਮਾਰ ਤੇ ਨਾਨਕ ਸਿੰਘ ਬੇਗੂਵਾਲਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਸਿੱਖਿਆ ਵਿਰੋਧੀ ਨੀਤੀਆਂ ਤੇ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX