ਤਾਜਾ ਖ਼ਬਰਾਂ


ਸੁਭਾਸ਼ ਚੋਪੜਾ ਬਣੇ ਦਿੱਲੀ ਕਾਂਗਰਸ ਦੇ ਪ੍ਰਧਾਨ, ਕਿਰਤੀ ਆਜ਼ਾਦ ਨੂੰ ਮਿਲੀ ਵੱਡੀ ਜ਼ਿੰਮੇਵਾਰੀ
. . .  5 minutes ago
ਨਵੀਂ ਦਿੱਲੀ, 23 ਅਕਤੂਬਰ - ਵਿਧਾਨ ਸਭਾ ਚੋਣਾਂ ਤੋਂ ਪਹਿਲਾ ਦਿੱਲੀ ਕਾਂਗਰਸ ਨੂੰ ਨਵਾਂ ਪ੍ਰਧਾਨ ਮਿਲ ਗਿਆ ਹੈ। ਸੁਭਾਸ਼ ਚੋਪੜਾ ਨੂੰ ਦਿੱਲੀ ਕਾਂਗਰਸ ਪ੍ਰਧਾਨ ਬਣਾਇਆ ਗਿਆ ਹੈ। ਇਸ ਦੇ ਨਾਲ ਹੀ ਕੀਰਤੀ ਆਜ਼ਾਦ ਨੂੰ ਡੀ.ਪੀ.ਸੀ.ਸੀ. ਦੀ ਚੋਣ ਮੁਹਿੰਮ ਕਮੇਟੀ ਦਾ...
ਜੱਗੂ ਭਗਵਾਨਪੁਰ ਗਿਰੋਹ ਦਾ ਭਗੌੜਾ ਗੈਂਗਸਟਰ ਮੰਨੂੰ ਮਹਿਮਾਚੱਕ ਆਪਣੇ ਸਾਥੀ ਤੇ ਖਤਰਨਾਕ ਹਥਿਆਰਾਂ ਸਮੇਤ ਗ੍ਰਿਫਤਾਰ
. . .  52 minutes ago
ਜਲੰਧਰ 23 ਅਕਤੂਬਰ (ਐਮ.ਐਸ. ਲੋਹੀਆਂ) - ਪੰਜਾਬ ਵਿਚੋਂ ਗੈਂਗਸਟਰ ਸਭਿਆਚਾਰ ਨੂੰ ਖਤਮ ਕਰਨ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਦੀ ਰਾਖੀ ਕਰਦਿਆਂ ਕਾਊਂਟਰ ਇੰਟੈਲੀਜੈਂਸ ਜਲੰਧਰ ਦੀ ਟੀਮ ਨੇ ਜੱਗੂ ਭਗਵਾਨਪੁਰ ਗਿਰੋਹ ਦੇ ਖਤਰਨਾਕ ਗੈਂਗਸਟਰ ਹਰਮਿੰਦਰ...
ਸ਼੍ਰੋਮਣੀ ਕਮੇਟੀ ਦੀ ਮਲਕੀਅਤ ਜ਼ਮੀਨਾਂ 'ਚ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ 'ਤੇ ਪਾਬੰਦੀ -ਲੌਂਗੋਵਾਲ
. . .  about 1 hour ago
ਰੂੜੇਕੇ ਕਲਾਂ 23 ਅਕਤੂਬਰ (ਗੁਰਪ੍ਰੀਤ ਸਿੰਘ ਕਾਹਨੇਕੇ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਦੀ ਮਲਕੀਅਤ ਵਾਲੀਆਂ ਜਾਂ ਕਮੇਟੀ ਦੇ ਪ੍ਰਬੰਧ ਹੇਠ ਜ਼ਮੀਨਾਂ ਜਿੱਥੇ ਵੀ ਮੌਜੂਦ ਹਨ। ਜਿਸ ਵਿਚ ਕਿ ਝੋਨੇ ਦੀ ਫ਼ਸਲ ਦੀ ਕਾਸ਼ਤ ਕੀਤੀ ਹੋਈ ਹੈ। ਝੋਨੇ ਦੀ ਪਰਾਲੀ ਨੂੰ ਅੱਗ...
ਵਿਸ਼ੇਸ਼ ਖਿੱਚ ਦਾ ਕੇਂਦਰ ਹੋਵੇਗਾ ਡਾ. ਓਬਰਾਏ ਵਲੋਂ ਕਰਤਾਰਪੁਰ ਲਾਂਘੇ ਦੇ ਮੁੱਖ ਦੁਆਰ 'ਤੇ ਬਣਾਇਆ ਜਾਣ ਵਾਲਾ ੴ ਦਾ ਸ਼ਿਲਾਲੇਖ
. . .  about 1 hour ago
ਪਟਿਆਲਾ, 23 ਅਕਤੂਬਰ (ਅਮਨਦੀਪ ਸਿੰਘ)- 'ਸਰਬੱਤ ਦਾ ਭਲਾ' ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਅਤੇ ਆਪਣੀ ਵਿਲੱਖਣ ਸੇਵਾ ਕਾਰਜ ਸ਼ੈਲੀ ਤੇ ਖੁੱਲ੍ਹ-ਦਿਲੀ ਕਾਰਨ ਪੂਰੀ ਦੁਨੀਆ ਅੰਦਰ...
ਲੁੱਟਾਂ-ਖੋਹਾਂ ਕਰਨ ਵਾਲੇ ਗਿਰੋਹ ਦੇ ਪੰਜ ਮੈਂਬਰ ਹਥਿਆਰਾਂ ਸਣੇ ਕਾਬੂ
. . .  about 1 hour ago
ਜਲੰਧਰ, 23 ਅਕਤੂਬਰ- ਥਾਣਾ ਫਿਲੌਰ ਦੀ ਪੁਲਿਸ ਨੇ ਲੁੱਟਾਂ-ਖੋਹਾਂ ਕਰਨ ਵਾਲੇ ਇੱਕ ਗਿਰੋਹ ਦੇ ਪੰਜ ਮੈਂਬਰਾਂ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਇਨ੍ਹਾਂ ਕੋਲੋਂ 3 ਪਿਸਤੌਲ, 5 ਰੋਂਦ, 2 ਮੈਗਜ਼ੀਨ ਅਤੇ...
ਕਿਸਾਨਾਂ ਨੂੰ ਤੋਹਫ਼ਾ, ਸਰਕਾਰ ਵਲੋਂ ਰਬੀ ਦੀਆਂ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ 'ਚ ਵਾਧੇ ਦਾ ਐਲਾਨ
. . .  about 2 hours ago
ਨਵੀਂ ਦਿੱਲੀ, 23 ਅਕਤੂਬਰ- ਕੇਂਦਰੀ ਕੈਬਨਿਟ ਨੇ ਦੀਵਾਲੀ ਤੋਂ ਪਹਿਲਾਂ ਕਿਸਾਨਾਂ ਨੂੰ ਵੱਡਾ ਤੋਹਫ਼ਾ ਦਿੱਤਾ ਹੈ। ਅੱਜ ਕੇਂਦਰੀ ਕੈਬਨਿਟ ਦੀ ਬੈਠਕ ਹੋਈ, ਜਿਸ 'ਚ ਸਰਕਾਰ ਨੇ ਰਬੀ ਸੀਜ਼ਨ ਦੀਆਂ ਫ਼ਸਲਾਂ...
ਕੇਂਦਰ ਸਰਕਾਰ ਦਾ ਵੱਡਾ ਫ਼ੈਸਲਾ, ਦਿੱਲੀ ਦੀਆਂ ਅਣ-ਅਧਿਕਾਰਿਤ ਕਾਲੋਨੀਆਂ ਹੋਣਗੀਆਂ ਨਿਯਮਿਤ
. . .  about 2 hours ago
ਨਵੀਂ ਦਿੱਲੀ, 23 ਅਕਤੂਬਰ ਦਿੱਲੀ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੇਂਦਰ ਸਰਕਾਰ ਨੇ ਵੱਡਾ ਐਲਾਨ ਕੀਤਾ ਹੈ। ਸਰਕਾਰ ਨੇ ਅੱਜ ਦਿੱਲੀ 'ਚ ਅਣ-ਅਧਿਕਾਰਿਤ ਕਾਲੋਨੀਆਂ ਨੂੰ ਨਿਯਮਿਤ ਕਰਨ...
550 ਸਾਲਾ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਲੋਧੀ/ਲੋਹੀਆਂ ਖ਼ਾਸ ਲਈ ਰੇਲ ਗੱਡੀਆਂ ਦੀ ਸੂਚੀ ਜਾਰੀ
. . .  about 3 hours ago
ਨਵਾਂਸ਼ਹਿਰ, 23 ਅਕਤੂਬਰ (ਗੁਰਬਖ਼ਸ਼ ਸਿੰਘ ਮਹੇ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰੇਲਵੇ ਵਿਭਾਗ ਵਲੋਂ ਸੁਲਤਾਨਪੁਰ ਲੋਧੀ/ਲੋਹੀਆਂ ਖ਼ਾਸ ਅਤੇ ਹੋਰ ਰੇਲਵੇ...
ਗੜ੍ਹਸ਼ੰਕਰ ਵਿਖੇ ਸ਼੍ਰੋਮਣੀ ਕਮੇਟੀ ਕਾਲਜਾਂ ਦੇ 16ਵੇਂ ਖ਼ਾਲਸਾਈ ਖੇਡ ਉਤਸਵ ਦਾ ਸ਼ਾਨਦਾਰ ਆਗਾਜ਼
. . .  about 3 hours ago
ਗੜ੍ਹਸ਼ੰਕਰ, 23 ਅਕਤੂਬਰ (ਧਾਲੀਵਾਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਉਚੇਰੀ ਸਿੱਖਿਆ ਕਾਲਜਾਂ ਦਾ 16ਵਾਂ ਖ਼ਾਲਸਾਈ ਖੇਡ ਉਤਸਵ ਸਥਾਨਕ ਬੱਬਰ ਅਕਾਲੀ ਮੈਮੋਰੀਅਲ...
ਸੋਨੀਆ ਗਾਂਧੀ ਵਲੋਂ 25 ਅਕਤੂਬਰ ਨੂੰ ਕਾਂਗਰਸ ਦੇ ਸੀਨੀਅਰ ਨੇਤਾਵਾਂ ਨਾਲ ਕੀਤੀ ਜਾਵੇਗੀ ਬੈਠਕ
. . .  about 3 hours ago
ਨਵੀਂ ਦਿੱਲੀ, 23 ਅਕਤੂਬਰ- ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਵਲੋਂ 25 ਅਕਤੂਬਰ ਨੂੰ ਐੱਨ. ਆਰ. ਸੀ. ਦੇ ਮੁੱਦੇ 'ਤੇ...
ਸੁਲਤਾਨਵਿੰਡ 'ਚ ਨਸ਼ੇ ਕਾਰਨ ਇੱਕ ਹੋਰ ਨੌਜਵਾਨ ਦੀ ਮੌਤ
. . .  about 4 hours ago
ਸੁਲਤਾਨਵਿੰਡ, 23 ਅਕਤੂਬਰ (ਗੁਰਨਾਮ ਸਿੰਘ ਬੁੱਟਰ)- ਅੰਮ੍ਰਿਤਸਰ ਦੇ ਇਤਿਹਾਸਕ ਪਿੰਡ ਸੁਲਤਾਨਵਿੰਡ 'ਚ ਨਸ਼ਿਆਂ ਕਾਰਨ ਇੱਕ ਹੋਰ ਨੌਜਵਾਨ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ। ਮ੍ਰਿਤਕ ਦੀ ਪਹਿਚਾਣ...
ਤਲਵੰਡੀ ਸਾਬੋ 'ਚ ਲੁਟੇਰਿਆ ਵਲੋਂ 17 ਲੱਖ ਰੁਪਏ ਦੀ ਲੁੱਟ
. . .  about 4 hours ago
ਤਲਵੰਡੀ ਸਾਬੋ, 23 ਅਕਤੂਬਰ (ਰਣਜੀਤ ਸਿੰਘ ਰਾਜੂ)- ਸਥਾਨਕ ਨੱਤ ਰੋਡ 'ਤੇ ਸਥਿਤ ਇੱਕ ਫਾਈਨੈਂਸ ਕੰਪਨੀ ਦੇ ਦਫ਼ਤਰ 'ਚੋਂ ਬੈਂਕ 'ਚ ਪੈਸੇ ਜਮਾ ਕਰਾਉਣ ਜਾ ਰਹੇ ਕੰਪਨੀ ਦੇ...
ਕਾਂਗਰਸ ਨੇਤਾ ਡੀ. ਕੇ. ਸ਼ਿਵਕੁਮਾਰ ਨੂੰ ਮਿਲੀ ਜ਼ਮਾਨਤ
. . .  about 4 hours ago
ਨਵੀਂ ਦਿੱਲੀ, 23 ਅਕਤੂਬਰ- ਮਨੀ ਲਾਂਡਰਿੰਗ ਮਾਮਲੇ 'ਚ ਦਿੱਲੀ ਹਾਈਕੋਰਟ ਨੇ ਕਾਂਗਰਸ ਨੇਤਾ ਡੀ. ਕੇ. ਸ਼ਿਵਕੁਮਾਰ ਨੂੰ 25 ਹਜ਼ਾਰ ਰੁਪਏ ਦੇ ਨਿੱਜੀ ਮੁਚੱਲਕੇ 'ਤੇ ਜ਼ਮਾਨਤ ਦੇ ਦਿੱਤੀ...
ਪੰਜਾਬ ਹੋਮਗਾਰਡ ਦਾ ਮੁਲਾਜ਼ਮ ਹੋਇਆ ਠੱਗੀ ਦਾ ਸ਼ਿਕਾਰ
. . .  about 4 hours ago
ਗੁਰੂਹਰਸਹਾਏ, 23 ਅਕਤੂਬਰ (ਕਪਿਲ ਕੰਧਾਰੀ)- ਥਾਣਾ ਗੁਰੂਹਰਸਹਾਏ 'ਚ ਤਾਇਨਾਤ ਪੰਜਾਬ ਹੋਮਗਾਰਡ ਦੇ ਮੁਲਾਜ਼ਮ ਪ੍ਰਦੀਪ ਕੁਮਾਰ ਨਾਲ ਇੱਕ ਠੱਗ ਵਲੋਂ 11 ਹਜ਼ਾਰ ਰੁਪਏ ਦੀ ਠੱਗੀ...
ਇੰਗਲੈਂਡ 'ਚ ਟਰੱਕ 'ਚੋਂ ਮਿਲੀਆਂ 39 ਲੋਕਾਂ ਦੀਆਂ ਲਾਸ਼ਾਂ
. . .  about 4 hours ago
ਲੰਡਨ, 23 ਅਕਤੂਬਰ- ਇੰਗਲੈਂਡ ਦੇ ਐਸੈਕਸ ਕਾਊਂਟੀ 'ਚ ਇੱਕ ਟਰੱਕ 'ਚੋਂ 39 ਲੋਕਾਂ ਦੀਆਂ ਲਾਸ਼ਾਂ ਮਿਲੀਆਂ ਹਨ। ਬ੍ਰਿਟਿਸ਼ ਪੁਲਿਸ ਮੁਤਾਬਕ ਟਰੱਕ ਚਾਲਕ ਨੂੰ...
ਸੌਰਵ ਗਾਂਗੁਲੀ ਨੇ ਬੀ. ਸੀ. ਸੀ. ਆਈ. ਦੇ ਪ੍ਰਧਾਨ ਵਜੋਂ ਸੰਭਾਲਿਆ ਅਹੁਦਾ
. . .  about 5 hours ago
ਸਰਕਾਰ ਨੇ ਤੁਰਕੀ ਦੀ ਯਾਤਰਾ ਕਰਨ ਵਾਲੇ ਭਾਰਤੀਆਂ ਲਈ ਜਾਰੀ ਕੀਤੀ ਐਡਵਾਈਜ਼ਰੀ
. . .  about 5 hours ago
ਲੁਧਿਆਣਾ 'ਚ ਵਿਦਿਆਰਥਣ ਨੇ ਸਕੂਲ ਦੀ ਪੰਜਵੀਂ ਮੰਜ਼ਲ ਤੋਂ ਮਾਰੀ ਛਾਲ
. . .  about 6 hours ago
ਅਬੋਹਰ 'ਚ ਲਾਪਤਾ ਹੋਏ 14 ਸਾਲਾ ਲੜਕੇ ਦੇ ਪਰਿਵਾਰਕ ਮੈਂਬਰਾਂ ਵਲੋਂ ਰੋਸ ਪ੍ਰਦਰਸ਼ਨ
. . .  about 6 hours ago
ਬਾਬਾ ਬਲਜੀਤ ਸਿੰਘ ਦਾਦੂਵਾਲ ਗ੍ਰਿਫ਼ਤਾਰ
. . .  about 6 hours ago
ਸਿਧਰਾਮਈਆ ਵਲੋਂ ਕਰਨਾਟਕ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
. . .  about 6 hours ago
ਝਾਰਖੰਡ 'ਚ ਵਿਰੋਧੀ ਧਿਰਾਂ ਦੇ 6 ਵਿਧਾਇਕਾਂ ਨੇ ਫੜਿਆ ਭਾਜਪਾ ਦਾ 'ਪੱਲਾ'
. . .  about 7 hours ago
ਡੀ. ਜੀ. ਪੀ. ਦਿਲਬਾਗ ਸਿੰਘ ਨੇ ਦੱਸਿਆ- ਤਰਾਲ ਮੁਠਭੇੜ 'ਚ ਮਾਰਿਆ ਗਿਆ ਏ.ਜੀ.ਯੂ.ਐੱਚ. ਦਾ ਕਮਾਂਡਰ ਲਲਹਾਰੀ
. . .  about 7 hours ago
ਆਈ. ਐੱਨ. ਐਕਸ. ਮੀਡੀਆ ਮਾਮਲਾ : ਚਿਦੰਬਰਮ ਨੇ ਦਿੱਲੀ ਹਾਈਕੋਰਟ 'ਚ ਦਾਇਰ ਕੀਤੀ ਜ਼ਮਾਨਤ ਪਟੀਸ਼ਨ
. . .  about 7 hours ago
ਸੌਰਵ ਗਾਂਗੁਲੀ ਬਣੇ ਬੀ. ਸੀ. ਸੀ. ਆਈ. ਦੇ ਪ੍ਰਧਾਨ
. . .  about 8 hours ago
ਬੀ. ਸੀ. ਸੀ. ਆਈ. ਦੀ ਬੈਠਕ ਸ਼ੁਰੂ, ਗਾਂਗੁਲੀ ਅੱਜ ਬਣਨਗੇ ਪ੍ਰਧਾਨ
. . .  about 8 hours ago
ਕੇਰਲ ਦੀ ਅਦਾਲਤ ਵਲੋਂ ਫਰੈਂਕੋ ਮੁਲੱਕਲ ਤਲਬ
. . .  about 8 hours ago
ਜੇਲ੍ਹ 'ਚ ਬੰਦ ਹਵਾਲਾਤੀ ਦੀ ਭੇਦਭਰੇ ਹਾਲਾਤ 'ਚ ਮੌਤ
. . .  about 8 hours ago
ਪਾਕਿ ਵਲੋਂ ਦਰਿਆਈ ਪਾਣੀ ਰਾਹੀਂ ਭਾਰਤ 'ਚ ਭੇਜੀ ਗਈ ਪੰਜ ਕਰੋੜ ਰੁਪਏ ਦੀ ਹੈਰੋਇਨ ਬਰਾਮਦ
. . .  about 9 hours ago
ਪੰਜਾਬ ਦੇ ਪਹਿਲੇ ਪਰਾਲੀ ਬੈਂਕ ਲਈ ਖੇਤਾਂ 'ਚੋਂ ਪਰਾਲੀ ਇਕੱਠੀ ਕਰਨ ਦਾ ਕੰਮ ਸ਼ੁਰੂ
. . .  about 9 hours ago
ਮਾਰੇ ਗਏ ਤਿੰਨ ਅੱਤਵਾਦੀਆਂ ਦੀ ਹੋਈ ਪਹਿਚਾਣ
. . .  about 9 hours ago
ਸੋਨੀਆ ਗਾਂਧੀ ਨੇ ਤਿਹਾੜ ਜੇਲ੍ਹ 'ਚ ਬੰਦ ਡੀ.ਕੇ ਸ਼ਿਵ ਕੁਮਾਰ ਨਾਲ ਕੀਤੀ ਮੁਲਾਕਾਤ
. . .  about 10 hours ago
ਸਰਹੱਦ ਤੋਂ 25 ਕਰੋੜ ਦੇ ਮੁੱਲ ਦੀ ਹੈਰੋਇਨ ਬਰਾਮਦ
. . .  about 10 hours ago
ਆਂਧਰਾ ਪ੍ਰਦੇਸ਼ 'ਚ ਤਿੰਨ ਦਿਨ ਭਾਰੀ ਮੀਂਹ ਦੀ ਚੇਤਾਵਨੀ
. . .  about 10 hours ago
ਸੋਨੀਆ ਗਾਂਧੀ ਅੱਜ ਜੇਲ੍ਹ 'ਚ ਕਰਨਗੇ ਕਾਂਗਰਸੀ ਆਗੂ ਡੀ.ਕੇ ਸ਼ਿਵ ਕੁਮਾਰ ਨਾਲ ਮੁਲਾਕਾਤ
. . .  about 11 hours ago
ਘੁਸਪੈਠੀਆ ਲਈ ਬੰਗਾਲ 'ਚ ਨਜ਼ਰਬੰਦੀ ਕੇਂਦਰ ਬਣਾਉਣ ਇਜਾਜ਼ਤ ਨਹੀ - ਮਮਤਾ
. . .  about 11 hours ago
ਈ.ਵੀ.ਐੱਮ ਨਾਲ ਹੋ ਸਕਦੀ ਹੈ ਛੇੜਛਾੜ, ਮਹਾਰਾਸ਼ਟਰ ਕਾਂਗਰਸ ਪ੍ਰਧਾਨ ਨੇ ਚੋਣ ਕਮਿਸ਼ਨ ਨੂੰ ਲਿਖੀ ਚਿੱਠੀ
. . .  about 11 hours ago
700 ਕਿੱਲੋ ਪਟਾਕਿਆਂ ਸਮੇਤ ਇੱਕ ਗ੍ਰਿਫ਼ਤਾਰ
. . .  about 11 hours ago
ਅੱਜ ਦਾ ਵਿਚਾਰ
. . .  about 11 hours ago
ਨਵੀਂ ਦਿੱਲੀ : ਕਮਲੇਸ਼ ਤਿਵਾੜੀ ਹੱਤਿਆ ਕਾਂਡ ਦੇ ਦੋਵੇਂ ਦੋਸ਼ੀ ਗੁਜਰਾਤ ਏ ਟੀ ਐੱਸ ਨੇ ਫੜੇ
. . .  1 day ago
ਗੁਰਦੁਆਰਾ ਸਾਹਿਬ ਦੇ ਮਾਡਲ ਨਾਲ ਸਜਾਈ ਬੇੜੀ ਨੂੰ ਦੇਖਣ ਲਈ ਸੰਗਤਾਂ ਵਿਚ ਭਾਰੀ ਉਤਸ਼ਾਹ
. . .  1 day ago
ਬਾਲੀਵੁੱਡ ਗਾਇਕ ਸਵ.ਲਾਭ ਜੰਜੂਆ ਦੇ ਪਿਤਾ ਦਾ ਦੇਹਾਂਤ
. . .  1 day ago
ਮਾਨਸਾ ਪੁਲਿਸ ਵੱਲੋਂ ਛਾਪੇਮਾਰੀ ਦੌਰਾਨ 10 ਹਜ਼ਾਰ ਲੀਟਰ ਲਾਹਣ ਫੜੀ
. . .  1 day ago
ਕੈਨੇਡਾ ਵਿਚ ਰੂਬੀ ਸਹੋਤਾ ਦੇ ਮੈਂਬਰ ਪਾਰਲੀਮੈਂਟ ਬਣਨ ਤੇ ਖ਼ੁਸ਼ੀ ਵਿਚ ਲੱਡੂ ਵੰਡੇ
. . .  25 minutes ago
ਅਮਰੀਕ ਸਿੰਘ ਸਿੱਧੂ ਬਣੇ ਪੀ.ਏ.ਡੀ.ਬੀ ਗੁਰੂਹਰਸਹਾਏ ਦੇ ਚੇਅਰਮੈਨ
. . .  47 minutes ago
ਬੰਗਾ 'ਚ ਲੁਟੇਰੇ ਡੇਢ ਲੱਖ ਰੁਪਏ ਦੀ ਰਾਸ਼ੀ ਲੁੱਟ ਕੇ ਹੋਏ ਫ਼ਰਾਰ
. . .  about 1 hour ago
ਗੜ੍ਹਸ਼ੰਕਰ ਵਿਖੇ ਕੱਲ੍ਹ ਤੋਂ ਸ਼ੁਰੂ ਹੋਵੇਗਾ 16ਵਾਂ ਖ਼ਾਲਸਾਈ ਖੇਡ ਉਤਸਵ
. . .  about 1 hour ago
ਪੰਜਾਬ ਦੇ ਅੰਦਰ ਜਾਅਲੀ ਡਿਗਰੀਆਂ 'ਤੇ ਕੀਤੀ ਜਾ ਰਹੀ ਪ੍ਰੈਕਟਿਸ : ਸਿਵਲ ਸਰਜਨ
. . .  about 1 hour ago
ਸਾਢੇ ਸੱਤ ਕਿੱਲੋ ਤੋਂ ਵਧੇਰੇ ਹੈਰੋਇਨ ਸਮੇਤ ਗ੍ਰਿਫ਼ਤਾਰ ਨਸ਼ਾ ਤਸਕਰਾਂ ਨੂੰ ਅਦਾਲਤ ਨੇ ਦੋ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ
. . .  about 1 hour ago
ਅਵੰਤੀਪੋਰਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਸ਼ੁਰੂ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 5 ਕੱਤਕ ਸੰਮਤ 550

ਕਪੂਰਥਲਾ / ਫਗਵਾੜਾ

ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਦੋ ਮੰਜ਼ਿਲੇ ਲੰਗਰ ਹਾਲ ਦੀ ਇਮਾਰਤ ਦੀ ਕਾਰ ਸੇਵਾ ਸ਼ੁਰੂ

ਸੁਲਤਾਨਪੁਰ ਲੋਧੀ, 20 ਅਕਤੂਬਰ (ਨਰੇਸ਼ ਹੈਪੀ, ਸੋਨੀਆ, ਥਿੰਦ)-ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੂਰਬ ਮੌਕੇ ਸ਼ਤਾਬਦੀ ਸਮਾਗਮਾਂ ਦੀਆਂ ਤਿਆਰੀਆਂ ਨੂੰ ਲੈ ਕੇ ਇਤਿਹਾਸਕ ਨਗਰੀ ਦੇ ਪਾਵਨ ਗੁਰਧਾਮਾਂ ਵਿਖੇ ਕਾਰ ਪਾਰਕਿੰਗ, ਸਰਾਂਵਾਂ ਆਦਿ ਦੀ ਕਾਰ ਸੇਵਾ ਕਰਵਾ ਰਹੇ ਸੰਤ ਜਗਤਾਰ ਸਿੰਘ ਕਾਰ ਸੇਵਾ ਤਰਨਤਾਰਨ ਵਾਲਿਆਂ ਵਲੋਂ ਗੁਰਦੁਆਰਾ ਬੇਰ ਸਾਹਿਬ ਵਿਖੇ ਪੁਰਾਣੇ ਲੰਗਰ ਹਾਲ ਦੀ ਥਾਂ ਨਵੇਂ ਦੋ ਮੰਜ਼ਿਲਾਂ ਵੱਡੇ ਆਧੁਨਿਕ ਲੰਗਰ ਹਾਲ ਬਣਾਉਣ ਦੀ ਕਾਰ ਸੇਵਾ ਸ਼ੁਰੂ ਕਰਵਾਈ ਗਈ, ਜਿਸਦੀ ਆਰੰਭਤਾ ਸ਼ੋ੍ਰਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਨੇ ਟੱਕ ਲੱਗਾ ਕੇ ਸ਼ੁਰੂ ਕੀਤੀ | ਸੰਤ ਬਾਬਾ ਜਗਤਾਰ ਸਿੰਘ ਨੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਤੇ ਹੋਰ ਸ਼ਖ਼ਸੀਅਤਾਂ ਦਾ ਵਿਸ਼ੇਸ਼ ਸਨਮਾਨ ਕੀਤਾ | ਬਾਬਾ ਜਗਤਾਰ ਸਿੰਘ ਨੇ ਦੱਸਿਆ ਕਿ ਸੰਗਤਾਂ ਦੇ ਸਹਿਯੋਗ ਨਾਲ ਉਕਤ ਦੋ ਮੰਜ਼ਿਲਾਂ ਲੰਗਰ ਹਾਲ 550 ਸਾਲਾ ਸ਼ਤਾਬਦੀ ਸਮਾਗਮਾਂ ਤੋਂ ਪਹਿਲਾਂ ਮੁਕੰਮਲ ਕਰ ਲਿਆ ਜਾਵੇਗਾ | ਉਨ੍ਹਾਂ ਦੇਸ਼-ਵਿਦੇਸ਼ ਦੀਆਂ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਕਾਰ ਸੇਵਾ 'ਚ ਯੋਗਦਾਨ ਪਾ ਕੇ ਆਪਣਾ ਜੀਵਨ ਸਫ਼ਲ ਕਰਨ | ਇਸ ਮੌਕੇ ਸੰਤਾਂ-ਮਹਾਂਪੁਰਸ਼ਾ ਤੇ ਸ਼੍ਰੋਮਣੀ ਕਮੇਟੀ ਮੈਂਬਰਾਂ ਦਾ ਵੀ ਵਿਸ਼ੇਸ਼ ਸਨਮਾਨ ਕੀਤਾ ਗਿਆ | ਸਮਾਗਮ ਵਿਚ ਸ਼ੋ੍ਰਮਣੀ ਕਮੇਟੀ ਦੇ ਅੰਤਰਿੰਗ ਮੈਂਬਰ ਬੀਬੀ ਗੁਰਪ੍ਰੀਤ ਕੌਰ ਰੂਹੀ, ਸ਼ੋ੍ਰਮਣੀ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਡੋਗਰਾਂਵਾਲਾ, ਜਥੇ ਸ਼ਿੰਗਾਰਾ ਸਿੰਘ ਲੋਹੀਆ, ਜਥੇ ਸਰਵਨ ਸਿੰਘ ਕੁਲਾਰ ਤੇ ਬਾਵਾ ਸਿੰਘ ਗੁਮਾਨਪੁਰ, ਸ਼ੋ੍ਰਮਣੀ ਕਮੇਟੀ ਦੇ ਸਕੱਤਰ ਮਹਿੰਦਰ ਸਿੰਘ ਆਹਲੀ, ਸੰਤ ਲੀਡਰ ਸਿੰਘ ਸੈਫਲਾਬਾਦ, ਸੰਤ ਬਾਬਾ ਕਸ਼ਮੀਰ ਸਿੰਘ ਭੂਰੀ ਵਾਲੇ, ਸੰਤ ਸੁਬੇਗ ਸਿੰਘ ਗੋਇੰਦਵਾਲ ਵਾਲੇ, ਸੰਤ ਜਗਜੀਤ ਸਿੰਘ ਹਰਖੋਵਾਲ ਵਾਲੇ, ਸੰਤ ਗੁਰਚਰਨ ਸਿੰਘ ਦਮਦਮਾ ਸਾਹਿਬ ਵਾਲੇ, ਸੰਤ ਦਇਆ ਸਿੰਘ ਟਾਹਲੀ ਸਾਹਿਬ, ਸੰਤ ਅਮਰੀਕ ਸਿੰਘ ਖੁਖਰੈਣ, ਬਾਬਾ ਹਰਭਜਨ ਸਿੰਘ ਭਲਵਾਨ, ਜਥੇ ਬਾਬਾ ਲਾਲ ਸਿੰਘ, ਭਾਈ ਚਾਨਣ ਸਿੰਘ ਦੀਪੇਵਾਲ ਸੇਵਾ ਮੁਕਤ ਸਕੱਤਰ, ਮੈਨੇਜਰ ਜਰਨੈਲ ਸਿੰਘ, ਇੰਜ: ਸਵਰਨ ਸਿੰਘ, ਭਾਈ ਹਰਜੀਤ ਸਿੰਘ ਪ੍ਰਚਾਰਕ, ਭਾਈ ਸੁਰਜੀਤ ਸਿੰਘ ਸਭਰਾਅ ਹੈੱਡ ਗੰ੍ਰਥੀ, ਭਾਈ ਹਰਜਿੰਦਰ ਸਿੰਘ ਹੈੱਡ ਗ੍ਰੰਥੀ, ਨੰਬਰਦਾਰ ਸਤਨਾਮ ਸਿੰਘ ਗਿੱਲ, ਦਿਲਬਾਗ ਸਿੰਘ, ਐਮ.ਡੀ.ਗਿੱਲ ਆਟੋਜ਼, ਸੁਰਜੀਤ ਸਿੰਘ ਢਿੱਲੋਂ, ਦਰਬਾਰਾ ਸਿੰਘ ਵਿਰਦੀ, ਗੁਰਦੇਵ ਸਿੰਘ, ਕਰਨਜੀਤ ਸਿੰਘ ਆਹਲੀ ਆਦਿ ਵੀ ਹਾਜ਼ਰ ਸਨ |

ਅੰਮਿ੍ਤਸਰ ਰੇਲ ਹਾਦਸੇ ਵਿਚ ਫਗਵਾੜਾ ਦੀ ਨੂੰ ਹ ਅਤੇ ਉਸਦੀ ਬੇਟੀ ਦੀ ਮੌਤ

ਫਗਵਾੜਾ, 20 ਅਕਤੂਬਰ (ਅਸ਼ੋਕ ਕੁਮਾਰ ਵਾਲੀਆ)-ਦੁਸਹਿਰੇ ਦੇ ਤਿਉਹਾਰ ਮੌਕੇ ਫਗਵਾੜਾ ਦੇ ਲਾਗਲੇ ਪਿੰਡ ਭੁੱਲਾਰਾਈ ਦੀ ਇੱਕ ਨੂੰ ਹ ਅਤੇ ਉਸਦੀ ਡੇਢ ਸਾਲ ਦੀ ਬੱਚੀ ਦੀ ਵੀ ਮੌਤ ਹੋ ਗਈ, ਜਿਸਦੀ ਪਹਿਚਾਣ ਰਜਨੀ ਪਤਨੀ ਗਗਨਦੀਪ ਅਤੇ ਉਸਦੀ ਡੇਢ ਸਾਲ ਦੀ ਬੱਚੀ ਨਵਨੂਰ ਦੇ ਤੌਰ ...

ਪੂਰੀ ਖ਼ਬਰ »

ਸਟੇਟ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਸਹਿਜ ਪਾਠਾਂ ਦੇ ਭੋਗ ਅੱਜ

ਕਪੂਰਥਲਾ, 20 ਅਕਤੂਬਰ (ਸਡਾਨਾ)-ਸ਼ਬਦ ਗੁਰੂ ਪ੍ਰਚਾਰ ਸਭਾ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਹਿਜ ਪਾਠਾਂ ਦੇ ਭੋਗ 21 ਅਕਤੂਬਰ ਨੂੰ ਸਵੇਰੇ 9 ਵਜੇ ਸਟੇਟ ਗੁਰਦੁਆਰਾ ਸਾਹਿਬ ਵਿਖੇ ਪਾਏ ਜਾਣਗੇ | ਇਸ ਸਬੰਧੀ ਜਾਣਕਾਰੀ ਦਿੰਦਿਆਂ ਚਰਨਜੀਤ ਸਿੰਘ ਵਾਲੀਆ ਪ੍ਰਧਾਨ ਤੇ ...

ਪੂਰੀ ਖ਼ਬਰ »

ਪੰਜਾਬ ਸੋਗ ਗ੍ਰਸਤ ਹੋਣ ਦੇ ਬਾਵਜੂਦ ਤਿਰੰਗੇ ਝੰਡੇ ਨੂੰ ਕੀਤਾ ਦੁਪਹਿਰੋਂ ਬਾਅਦ ਨੀਵਾਂ

ਫਗਵਾੜਾ, 20 ਅਕਤੂਬਰ (ਅਸ਼ੋਕ ਕੁਮਾਰ ਵਾਲੀਆ)-ਬੀਤੇ ਦਿਨੀਂ ਅੰਮਿ੍ਤਸਰ ਵਿਖੇ ਘਟੀ ਘਟਨਾ ਨਾਲ ਪੂਰੇ ਦੇਸ਼ ਦਾ ਦਿਲ ਦਹਿਲਾ ਦਿੱਤਾ ਜਿਸ ਕਰਕੇ ਪੰਜਾਬ ਸਰਕਾਰ ਵਲੋਂ ਸ਼ੁੱਕਰਵਾਰ ਦੀ ਰਾਤ ਨੂੰ ਪੰਜਾਬ ਨੂੰ ਸੋਗ ਗ੍ਰਸਤ ਦਾ ਐਲਾਨ ਕਰ ਦਿੱਤਾ ਗਿਆ, ਜਿਸ ਦੇ ਚੱਲਦੇ ਪੰਜਾਬ ...

ਪੂਰੀ ਖ਼ਬਰ »

ਗੁਰਦੁਆਰਾ ਸਾਹਿਬ ਦੇਵੀ ਤਲਾਬ ਦੀ ਪ੍ਰਬੰਧਕ ਕਮੇਟੀ ਦੀ ਚੋਣ ਮੈਂਬਰਸ਼ਿਪ ਕਰਨ ਉਪਰੰਤ ਕਰਵਾਈ ਜਾਵੇ-ਕਮੇਟੀ ਮੈਂਬਰ

ਕਪੂਰਥਲਾ, 20 ਅਕਤੂਬਰ (ਵਿ.ਪ੍ਰ.)-ਸ੍ਰੀ ਕਲਗੀਧਰ ਸੇਵਕ ਸਭਾ ਗੁਰਦੁਆਰਾ ਸਾਹਿਬ ਸ੍ਰੀ ਦੇਵੀ ਤਲਾਬ ਦੀ ਪ੍ਰਬੰਧਕ ਕਮੇਟੀ ਦੀ ਚੋਣ ਮੈਂਬਰਸ਼ਿਪ ਕਰਨ ਉਪਰੰਤ ਕਰਵਾਈ ਜਾਵੇ | ਇਹ ਗੱਲ ਕਮੇਟੀ ਦੇ ਮੈਂਬਰ ਸ਼ਿਵਦੇਵ ਸਿੰਘ ਕਾਹਲੋਂ, ਹਰਬੰਸ ਸਿੰਘ ਖੁਰਾਣਾ, ਬਲਵੰਤ ਸਿੰਘ ਬੱਲ, ...

ਪੂਰੀ ਖ਼ਬਰ »

ਜ਼ਿਲ੍ਹਾ ਕਾਂਗਰਸ ਸੇਵਾ ਦਲ ਨੇ ਕੱਢਿਆ ਰੇਲ ਹਾਦਸੇ 'ਚ ਮਾਰੇ ਗਏ ਵਿਅਕਤੀਆਂ ਦੀ ਯਾਦ 'ਚ ਕੈਂਡਲ ਮਾਰਚ

ਕਪੂਰਥਲਾ, 20 ਅਕਤੂਬਰ (ਵਿਸ਼ੇਸ਼ ਪ੍ਰਤੀਨਿਧ)-ਜ਼ਿਲ੍ਹਾ ਕਾਂਗਰਸ ਸੇਵਾ ਦਲ ਨਾਲ ਸਬੰਧਿਤ ਵਲੰਟੀਅਰਾਂ ਨੇ ਦੁਸਹਿਰੇ ਮੌਕੇ ਅੰਮਿ੍ਤਸਰ ਵਿਚ ਰੇਲ ਹਾਦਸੇ ਦੌਰਾਨ ਮਾਰੇ ਗਏ ਵਿਅਕਤੀਆਂ ਦੀ ਯਾਦ ਵਿਚ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਵਿਚ ਦੀ ਕੈਂਡਲ ਮਾਰਚ ਕੱਢਿਆ | ਜਿਸ ...

ਪੂਰੀ ਖ਼ਬਰ »

ਭੇਦਭਰੀ ਹਾਲਤ ਵਿਚ ਨੌਜਵਾਨ ਦੀ ਮੌਤ

ਕਪੂਰਥਲਾ, 20 ਅਕਤੂਬਰ (ਸਡਾਨਾ)-ਬੀਤੇ ਦਿਨ ਇਕ ਨੌਜਵਾਨ ਦੀ ਭੇਦਭਰੀ ਹਾਲਤ ਵਿਚ ਹੋਈ ਮੌਤ ਦੇ ਮਾਮਲੇ ਨੂੰ ਲੈ ਕੇ ਅੱਜ ਸਿਟੀ ਪੁਲਿਸ ਨੇ ਮਿ੍ਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਤਹਿਤ ਸਿਵਲ ਹਸਪਤਾਲ ਤੋਂ ਲਾਸ਼ ਦਾ ਪੋਸਟਮਾਰਟਮ ਕਰਵਾਉਣ ਉਪਰੰਤ ਵਾਰਸਾਂ ਹਵਾਲੇ ਕਰ ...

ਪੂਰੀ ਖ਼ਬਰ »

ਨੈਸ਼ਨਲ ਹਾਈਵੇ ਤੋਂ ਪੂਰੀ ਤਰ੍ਹਾਂ ਸੜਿਆ ਮੋਟਰਸਾਈਕਲ ਤੇ 15 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ

ਸੁਭਾਨਪੁਰ, 20 ਅਕਤੂਬਰ (ਸਤਨਾਮ ਸਿੰਘ)-ਥਾਣਾ ਸੁਭਾਨਪੁਰ ਦੀ ਪੁਲਿਸ ਨੂੰ ਨੈਸ਼ਨਲ ਹਾਈਵੇ ਜੀ.ਟੀ. ਰੋਡ 'ਤੇ ਪਿੰਡ ਹਮੀਰਾ ਦੇ ਨਜ਼ਦੀਕ ਪੁਲ ਤੋਂ ਇਕ ਪੂਰੀ ਤਰ੍ਹਾਂ ਸੜਿਆ ਪਲਸਰ ਮੋਟਰਸਾਈਕਲ ਤੇ 15 ਬੋਤਲਾਂ ਨਾਜਾਇਜ਼ ਦੇਸੀ ਸ਼ਰਾਬ ਬਰਾਮਦ ਹੋਈ ਹੈ | ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਪਿੰਡ ਡੁਮੇਲੀ ਵਿਖੇ 28ਵਾਂ ਸਾਲਾਨਾ ਮੇਲਾ ਅਤੇ ਭਗਵਤੀ ਜਾਗਰਣ ਸ਼ਰਧਾ ਪੂਰਵਕ ਕਰਵਾਇਆ

ਫਗਵਾੜਾ, 20 ਅਕਤੂਬਰ (ਤਰਨਜੀਤ ਸਿੰਘ ਕਿੰਨੜਾ)-ਮਾਤਾ ਵੈਸ਼ਨੋ ਦੇਵੀ ਮੰਦਰ ਪਿੰਡ ਡੁਮੇਲੀ (ਫਗਵਾੜਾ) ਵਿਖੇ ਗੱਦੀ ਬਿਰਾਜਮਾਨ ਸ੍ਰੀ ਧਰਮ ਦੇਵਾ ਵਲੋਂ ਮੁੱਖ ਸੇਵਾਦਾਰ ਭਗਤ ਦੌਲਤ ਰਾਮ, ਭਗਤ ਸਾਭੀ ਡੁਮੇਲੀ ਅਤੇ ਸਮੂਹ ਸੰਗਤ ਦੇ ਸਹਿਯੋਗ ਨਾਲ 28ਵਾਂ ਸਾਲਾਨਾ ਮੇਲਾ ਅਤੇ ...

ਪੂਰੀ ਖ਼ਬਰ »

ਸਾਥੀਆਂ ਨਾਲ ਦੁਸਹਿਰਾ ਦੇਖਣ ਗਏ ਨੌਜਵਾਨ ਦੀ ਭੇਦਭਰੀ ਹਾਲਤ 'ਚ ਮਿਲੀ ਲਾਸ਼

ਕਪੂਰਥਲਾ, 20 ਅਕਤੂਬਰ (ਸਡਾਨਾ)-ਅੱਜ ਸਵੇਰ ਦੇ ਸਮੇਂ ਗੁਰੂ ਨਾਨਕ ਨਗਰ ਨੇੜੇ ਸ਼ਮਸ਼ਾਨਘਾਟ ਤੋਂ ਭੇਦਭਰੀ ਹਾਲਤ ਵਿਚ ਇਕ ਨੌਜਵਾਨ ਦੀ ਥਾਣਾ ਸਿਟੀ ਪੁਲਿਸ ਨੇ ਲਾਸ਼ ਬਰਾਮਦ ਕੀਤੀ ਹੈ | ਜਿਸ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੇ ਮੁਰਦਾ ਘਰ ਵਿਖੇ ਰੱਖ ਦਿੱਤਾ ਗਿਆ ਹੈ ...

ਪੂਰੀ ਖ਼ਬਰ »

ਸ਼ਿਵ ਸੈਨਿਕਾਂ ਵਲੋਂ ਰੇਲ ਹਾਦਸੇ ਲਈ ਜ਼ਿੰਮੇਵਾਰ ਵਿਅਕਤੀਆਂ ਵਿਰੁੱਧ ਕਾਰਵਾਈ ਦੀ ਮੰਗ ਨੂੰ ਲੈ ਕੇ ਰੋਸ

ਕਪੂਰਥਲਾ, 20 ਅਕਤੂਬਰ (ਵਿ.ਪ੍ਰ.)-ਦੁਸਹਿਰੇ ਮੌਕੇ ਅੰਮਿ੍ਤਸਰ ਵਿਚ ਰੇਲ ਹਾਦਸੇ ਵਿਚ ਮਾਰੇ ਗਏ 60 ਤੋਂ ਵੱਧ ਬੇਗੁਨਾਹ ਲੋਕਾਂ ਦੀ ਮੌਤ 'ਤੇ ਸ਼ਿਵ ਸੈਨਾ ਬਾਲ ਠਾਕਰੇ ਦੇ ਆਗੂ ਸੁਨੀਲ ਸਹਿਗਲ, ਇੰਦਰਪਾਲ, ਯੋਗੇਸ਼ ਸੋਨੀ ਤੇ ਧਰਮਿੰਦਰ ਕਾਕਾ ਦੀ ਅਗਵਾਈ ਹੇਠ ਸਥਾਨਕ ਮਨੀ ...

ਪੂਰੀ ਖ਼ਬਰ »

ਸਰਕਾਰੀ ਕਾਲਜ ਨਾ ਹੋਣ ਕਾਰਨ ਵਿਦਿਆਰਥੀ ਪ੍ਰੇਸ਼ਾਨ

ਢਿਲਵਾਂ, 20 ਅਕਤੂਬਰ (ਸੁਖੀਜਾ, ਪਲਵਿੰਦਰ)–ਢਿਲਵਾਂ ਇਲਾਕੇ ਵਿੱਚ ਸਰਕਾਰੀ ਕਾਲਜ ਨਾ ਹੋਣ ਕਾਰਨ ਵਿਦਿਆਰਥੀਆਂ/ਵਿਦਿਆਰਥਣਾਂ ਨੂੰ ਪੜ੍ਹਾਈ ਕਰਨ ਲਈ ਜਲੰਧਰ ਜਾਂ ਕਪੂਰਥਲੇ ਜਾਣਾ ਪੈਂਦਾ ਹੈ | ਅਤਿ ਦੀ ਮਹਿੰਗਾਈ ਹੋਣ ਕਾਰਨ ਕਈ ਵਿਦਿਆਰਥੀ ਆਪਣੀ ਪੜ੍ਹਾਈ ਵਿਚੋਂ ਹੀ ...

ਪੂਰੀ ਖ਼ਬਰ »

ਨੌਜਵਾਨ ਸੇਵਕ ਸਭਾ ਵਲੋਂ ਲੋੜਵੰਦ ਲੜਕੀਆਂ ਦੇ ਸਮੂਹਿਕ ਅਨੰਦ ਕਾਰਜ ਅੱਜ

ਕਪੂਰਥਲਾ, 20 ਅਕਤੂਬਰ (ਸਡਾਨਾ)-ਸ੍ਰੀ ਗੁਰੂ ਰਾਮ ਦਾਸ ਜੀ ਦੇ ਪ੍ਰਕਾਸ਼ ਪੁਰਬ ਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਸ਼ਤਾਬਦੀ ਪੁਰਬ ਨੂੰ ਸਮਰਪਿਤ ਨੌਜਵਾਨ ਸੇਵਕ ਸਭਾ ਵਲੋਂ ਸਟੇਟ ਗੁਰਦੁਆਰਾ ਸਾਹਿਬ ਵਿਖੇ 27 ਅਕਤੂਬਰ ਨੂੰ ਕਰਵਾਏ ਜਾ ਰਹੇ ਮਹਾਨ 8ਵੇਂ ਰੈਣ ਸੂਬਾਈ ...

ਪੂਰੀ ਖ਼ਬਰ »

ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਸਬੰਧੀ ਮੁਹੱਲਾ ਸ਼ਹਿਰੀਆਂ ਵਿਖੇ ਸਮਾਗਮ 24 ਨੂੰ

ਕਪੂਰਥਲਾ, 20 ਅਕਤੂਬਰ (ਵਿ.ਪ੍ਰ.)-ਭਗਵਾਨ ਵਾਲਮੀਕ ਨੌਜਵਾਨ ਸਭਾ ਕਪੂਰਥਲਾ ਦੀ ਇਕ ਮੀਟਿੰਗ ਪ੍ਰਧਾਨ ਕੋਮਲ ਸਹੋਤਾ ਦੀ ਪ੍ਰਧਾਨਗੀ ਹੇਠ ਸਥਾਨਕ ਮੁਹੱਲਾ ਸ਼ਹਿਰੀਆਂ ਵਿਖੇ ਹੋਈ | ਮੀਟਿੰਗ ਵਿਚ ਭਗਵਾਨ ਵਾਲਮੀਕ ਦਾ ਪ੍ਰਕਾਸ਼ ਦਿਹਾੜਾ 24 ਅਕਤੂਬਰ ਨੂੰ ਮਨਾਉਣ ਬਾਰੇ ਵਿਚਾਰ ...

ਪੂਰੀ ਖ਼ਬਰ »

ਕਣਕ ਦਾ ਬੀਜ ਸਬਸਿਡੀ 'ਤੇ ਲੈਣ ਲਈ ਕਿਸਾਨ 25 ਤੱਕ ਅਰਜ਼ੀਆਂ ਦੇ ਸਕਦੇ ਹਨ-ਖਿੰਡਾ

ਸੁਲਤਾਨਪੁਰ ਲੋਧੀ, 20 ਅਕਤੂਬਰ (ਨਰੇਸ਼ ਹੈਪੀ, ਥਿੰਦ)-ਕਣਕ ਦਾ ਬੀਜ ਸਬਸਿਡੀ 'ਤੇ ਲੈਣ ਲਈ ਕਿਸਾਨ 25 ਅਕਤੂਬਰ ਤੱਕ ਅਰਜ਼ੀਆਂ ਬਲਾਕ ਤੇ ਜ਼ਿਲ੍ਹਾ ਪੱਧਰ ਦੇ ਖੇਤੀਬਾੜੀ ਦਫ਼ਤਰਾਂ ਵਿਚ ਦੇ ਸਕਦੇ ਹਨ | ਇਹ ਜਾਣਕਾਰੀ ਮੁੱਖ ਖੇਤੀਬਾੜੀ ਅਫ਼ਸਰ ਜਸਬੀਰ ਸਿੰਘ ਖਿੰਡਾ ਨੇ ...

ਪੂਰੀ ਖ਼ਬਰ »

ਮਿਡਲ ਸਕੂਲ ਮਾਧੋਪੁਰ ਵਿਖੇ ਬੱਚਿਆਂ ਦੇ ਕਰਵਾਏ ਅੰਤਰ ਹਾਊਸ ਪ੍ਰਸ਼ਨੋਤਰੀ ਮੁਕਾਬਲੇ

ਕਪੂਰਥਲਾ, 20 ਅਕਤੂਬਰ (ਵਿ.ਪ੍ਰ.)-ਸਰਕਾਰੀ ਮਿਡਲ ਸਕੂਲ ਮਾਧੋਪੁਰ ਵਿਖੇ ਸਕੂਲ ਦੇ ਵਿਦਿਆਰਥੀਆਂ ਦਾ ਅੰਤਰ ਹਾਊਸ ਪ੍ਰਸ਼ਨੋਤਰੀ ਮੁਕਾਬਲਾ ਕਰਵਾਇਆ ਗਿਆ | ਇਸ ਮੁਕਾਬਲੇ ਵਿਚ ਰਾਵੀ ਹਾਊਸ ਦੀ ਟੀਮ ਪਹਿਲੇ, ਸਤਲੁਜ ਹਾਊਸ ਦੀ ਟੀਮ ਦੂਜੇ ਸਥਾਨ 'ਤੇ ਰਹੀ ਤੇ ਝਨਾਬ ਹਾਊਸ ਦੀ ...

ਪੂਰੀ ਖ਼ਬਰ »

ਗੁਰਦੁਆਰਾ ਗੁਰੂ ਕਾ ਬਾਗ ਵਿਖੇ ਬਾਬਾ ਬੁੱਢਾ ਜੀ ਦੇ ਜਨਮ ਦਿਹੜੇ ਸਬੰਧੀ ਸਮਾਗਮ 23 ਨੂੰ

ਸੁਲਤਾਨਪੁਰ ਲੋਧੀ, 20 ਅਕਤੂਬਰ (ਨਰੇਸ਼ ਹੈਪੀ, ਥਿੰਦ)-ਮਾਤਾ ਸੁਲੱਖਣੀ ਜੀ ਸੇਵਾ ਸੁਸਾਇਟੀ ਗੁਰਦੁਆਰਾ ਗੁਰੂ ਕਾ ਬਾਗ ਸੁਲਤਾਨਪੁਰ ਲੋਧੀ ਦੀ ਇਕ ਜ਼ਰੂਰੀ ਮੀਟਿੰਗ ਸੀਨੀਅਰ ਮੀਤ ਪ੍ਰਧਾਨ ਰਘੁਬੀਰ ਸਿੰਘ ਦੀ ਅਗਵਾਈ ਹੇਠ ਹੋਈ | ਜਿਸ ਵਿਚ ਬਾਬਾ ਬੁੱਢਾ ਜੀ ਦਾ ਜਨਮ ...

ਪੂਰੀ ਖ਼ਬਰ »

ਨਸ਼ੀਲੇ ਪਾਊਡਰ ਸਮੇਤ ਇਕ ਕਾਬੂ

ਕਪੂਰਥਲਾ, 20 ਅਕਤੂਬਰ (ਸਡਾਨਾ)-ਥਾਣਾ ਸਦਰ ਮੁਖੀ ਗੁਰਦਿਆਲ ਸਿੰਘ ਦੀ ਅਗਵਾਈ ਹੇਠ ਏ.ਐਸ.ਆਈ. ਜਸਵੰਤ ਸਿੰਘ ਨੇ ਇਕ ਵਿਅਕਤੀ ਨੂੰ ਨਸ਼ੀਲੇ ਪਾਊਡਰ ਸਮੇਤ ਗਿ੍ਫ਼ਤਾਰ ਕੀਤਾ ਹੈ | ਪ੍ਰਾਪਤ ਵੇਰਵੇ ਅਨੁਸਾਰ ਪੁਲਿਸ ਪਾਰਟੀ ਨੇ ਸਿੱਧਵਾਂ ਦੋਨਾ ਨੇੜੇ ਗਸ਼ਤ ਦੌਰਾਨ ਕਥਿਤ ...

ਪੂਰੀ ਖ਼ਬਰ »

ਖੋ-ਖੋ ਤੇ ਵਾਲੀਬਾਲ ਟੂਰਨਾਮੈਂਟ 'ਚ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਆਰ.ਸੀ.ਐਫ. ਜੇਤੂ

ਕਪੂਰਥਲਾ, 20 ਅਕਤੂਬਰ (ਵਿ.ਪ੍ਰ.)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਕਪੂਰਥਲਾ ਵਿਖੇ ਕਰਵਾਏ ਗਏ ਖੋ-ਖੋ ਤੇ ਵਾਲੀਬਾਲ ਦੇ ਟੂਰਨਾਮੈਂਟ ਵਿਚ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਆਰ.ਸੀ.ਐਫ. ਦੀ ਟੀਮ ਜੇਤੂ ਰਹੀ | ਇਸ ਸਬੰਧੀ ...

ਪੂਰੀ ਖ਼ਬਰ »

ਲੱਖਣ ਕੇ ਪੱਡਾ (ਬਾਦਲਪੁਰ) ਵਿਖੇ 6ਵਾਂ ਸਾਲਾਨਾ ਜਾਗਰਣ ਕਰਵਾਇਆ

ਨਡਾਲਾ, 20 ਅਕਤੂਬਰ (ਮਾਨ)-ਹੰਸ ਜਠੇਰੇ ਬੂਆ ਮਾਤਾ ਕਲੱਬ ਲੱਖਣ ਕੇ ਪੱਡਾ ਵਲੋਂ ਸਮੂਹ ਸੰਗਤ ਦੇ ਸਹਿਯੋਗ ਨਾਲ ਲੱਖਣ ਕੇ ਪੱਡਾ (ਬਾਦਲਪੁਰ) ਵਿਖੇ 6ਵਾਂ ਸਾਲਾਨਾ ਮਾਂ ਭਗਵਤੀ ਜਾਗਰਣ ਸ਼ਰਧਾ ਨਾਲ ਕਰਵਾਇਆ ਗਿਆ | ਇਸ ਜਾਗਰਣ ਦੇ ਸਬੰਧ ਵਿਚ ਪਹਿਲੇ ਦਿਨ ਵੇਲੇ ਪਿੰਡ ਪੱਧਰ ਦੇ ...

ਪੂਰੀ ਖ਼ਬਰ »

ਦਲਵਿੰਦਰ ਦਿਆਲਪੁਰੀ ਦਾ ਭਜਨ 'ਜਾਗੋ' ਜਾਰੀ

ਮੱਲ੍ਹੀਆਂ ਕਲਾਂ, 20 ਅਕਤੂਬਰ (ਮਨਜੀਤ ਮਾਨ)-ਮੇਲਿਆਂ ਦੇ ਬਾਦਸ਼ਾਹ ਪ੍ਰਸਿੱਧ ਗਾਇਕ ਦਲਵਿੰਦਰ ਦਿਆਲਪੁਰੀ ਦਾ ਭਜਨ 'ਜਾਗੋ' ਨੂੰ ਭਗਵਾਨ ਵਾਲਮੀਕਿ ਆਸ਼ਰਮ ਅੰਮਿ੍ਤਸਰ ਵਿਖੇ ਆਸ਼ਰਮ ਦੇ ਮੁਖੀ ਸ੍ਰੀ ਗਿਰਧਾਰੀ ਲਾਲ ਵਲੋਂ ਭਗਵਾਨ ਵਾਲਮੀਕਿ ਦੇ ਆ ਰਹੇ ਪ੍ਰਗਟ ਦਿਵਸ ਨੂੰ ...

ਪੂਰੀ ਖ਼ਬਰ »

ਭਾਈ ਘਨੱਈਆ ਜੀ ਸੇਵਾ ਸਿਮਰਨ ਕੇਂਦਰ ਵਿਖੇ ਨਾਟਕ ਰਾਹੀਂ ਭਾਈ ਘਨੱਈਆ ਜੀ ਦੇ ਜੀਵਨ ਨੂੰ ਦਰਸਾਇਆ

ਫਗਵਾੜਾ, 20 ਅਕਤੂਬਰ (ਅਸ਼ੋਕ ਕੁਮਾਰ ਵਾਲੀਆ)-ਭਾਈ ਘਨ੍ਹੱਈਆ ਜੀ ਸੇਵਾ ਸਿਮਰਨ ਕੇਂਦਰ ਫਗਵਾੜਾ ਵਿਖੇ ਅਸਥਾਨ ਦੇ ਮੁੱਖ ਸੰਚਾਲਕ ਸੰਤ ਅਨੂਪ ਸਿੰਘ ਊਨਾ ਸਾਹਿਬ ਵਾਲਿਆਂ ਦੀ ਦੇਖਰੇਖ ਹੇਠ ਮਨਾਏ ਜਾ ਰਹੇ ਭਾਈ ਘਨ੍ਹੱਈਆ ਜੀ ਦੇ 300 ਸਾਲਾ ਸ਼ਤਾਬਦੀ ਪੁਰਬ ਸਮਾਗਮਾਂ ਤਹਿਤ ...

ਪੂਰੀ ਖ਼ਬਰ »

ਬਲਾਕ ਪੱਧਰੀ ਖੇਡ ਮੁਕਾਬਲਿਆਂ 'ਚ ਫਾਲਕਨ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ

ਸੁਲਤਾਨਪੁਰ ਲੋਧੀ, 20 ਅਕਤੂਬਰ (ਥਿੰਦ, ਹੈਪੀ, ਸੋਨੀਆ)-ਗੁਰੂ ਨਾਨਕ ਸਟੇਡੀਅਮ ਸੁਲਤਾਨਪੁਰ ਲੋਧੀ ਵਿਖੇ ਸੰਪੰਨ ਹੋਏ ਬਲਾਕ ਪੱਧਰੀ ਐਥਲੈਟਿਕ ਮੁਕਾਬਲਿਆਂ ਵਿਚ ਫਾਲਕਨ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਅਵਾਰਾ ਪਸ਼ੂ ਤੇ ਕੁੱਤੇ ਲੋਕਾਂ ਲਈ ਬਣੇ ਆਫ਼ਤ

ਨਡਾਲਾ, 20 ਅਕਤੂਬਰ (ਮਨਜਿੰਦਰ ਸਿੰਘ ਮਾਨ)-ਇਲਾਕੇ ਅੰਦਰ ਆਵਾਰਾ ਘੁੰਮਦੇ ਕੁੱਤਿਆਂ ਦੇ ਝੁੰਡ ਤੇ ਗਾਵਾਂ ਅਤੇ ਹੋਰ ਜਾਨਵਰ ਲੋਕਾਂ ਤੇ ਕਿਸਾਨਾਂ ਲਈ ਆਫ਼ਤ ਬਣੇ ਹੋਏ ਹਨ | ਆਵਾਰਾ ਪਸ਼ੂਆਂ ਦੀ ਸੰਭਾਲ ਦੇ ਨਾਂਅ 'ਤੇ ਬਿਜਲੀ ਬਿੱਲਾਂ ਦੇ ਨਾਲ ਗਊ ਕਰ ਲਗਾ ਕੇ ਕਿਸਾਨਾਂ ਤੇ ...

ਪੂਰੀ ਖ਼ਬਰ »

ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਬੇਗੋਵਾਲ ਵਿਚ ਇਨਾਮ ਵੰਡ ਸਮਾਗਮ

ਬੇਗੋਵਾਲ, 20 ਅਕਤੂਬਰ (ਸੁਖਜਿੰਦਰ ਸਿੰਘ)-ਅੱਜ ਇੱਥੇ ਸਥਾਨਕ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਬੇਗੋਵਾਲ (ਕਪੂਰਥਲਾ) ਵਿਖੇ ਪਿੰ੍ਰਸੀਪਲ ਸੁਰੇਸ਼ ਗੁਪਤਾ ਦੀ ਅਗਵਾਈ ਹੇਠ ਇਨਾਮ ਵੰਡ ਸਮਾਗਮ ਕਰਵਾਇਆ ਗਿਆ | ਇਸ ਮੌਕੇ ਆਈ.ਸੀ. ਨੰਦਾ ਪੁਰਸਕਾਰ ਜੇਤੂ ਨਾਟਕਾਰ ...

ਪੂਰੀ ਖ਼ਬਰ »

ਭਗਵਾਨ ਵਾਲਮੀਕਿ ਸੈਨਾ ਨੇ ਬੀਬੀ ਦਬਲੀਰ ਕੌਰ ਨਾਲ ਹੋਈ ਧੱਕੇਸ਼ਾਹੀ ਖਿਲਾਫ਼ ਐਸ.ਐਚ.ਓ. ਨੂੰ ਦਿੱਤਾ ਮੰਗ-ਪੱਤਰ

ਤਲਵੰਡੀ ਚੌਧਰੀਆਂ, 20 ਅਕਤੂਬਰ (ਪਰਸਨ ਲਾਲ ਭੋਲਾ)-ਪੰਜਾਬ ਦੀ ਕੈਪਟਨ ਸਰਕਾਰ ਆਮ ਲੋਕਾਂ ਨਾਲ ਹੋ ਰਹੀ ਪੁਲਿਸ ਧੱਕੇਸ਼ਾਹੀ ਨੂੰ ਰੋਕ ਨਹੀਂ ਸਕੀ ਸਗੋਂ ਪਹਿਲਾਂ ਨਾਲੋਂ ਵੀ ਇਸ ਵਿੱਚ ਵਾਧਾ ਹੀ ਹੋਇਆ ਹੈ | ਉਕਤ ਸ਼ਬਦ ਭਗਵਾਨ ਵਾਲਮੀਕਿ ਸ਼੍ਰੋਮਣੀ ਸੈਨਾ ਦੇ ਪਜਾਬ ...

ਪੂਰੀ ਖ਼ਬਰ »

ਮਾਨਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ ਨੇ ਕੀਤਾ ਸੁਖਜੀਤ ਆਸ਼ਰਮ ਦਾ ਅਚਨਚੇਤ ਦੌਰਾ

ਕਪੂਰਥਲਾ, 20 ਅਕਤੂਬਰ (ਸਡਾਨਾ)-ਮਾਨਯੋਗ ਜ਼ਿਲ੍ਹਾ ਤੇ ਸ਼ੈਸ਼ਨ ਜੱਜ ਕਿਸ਼ੋਰ ਕੁਮਾਰ, ਜਸਬੀਰ ਕੌਰ ਸਿਵਲ ਜੱਜ ਸੀਨੀਅਰ ਡਵੀਜ਼ਨ ਤੇ ਸੰਜੀਵ ਕੁੰਦੀ ਸੀ.ਜੇ.ਐਮ. ਕਮ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ ਬੀਤੇ ਦਿਨ ਮੰਦਬੁੱਧੀ ਬੱਚਿਆਂ ਦੇ ਸੁਖਜੀਤ ...

ਪੂਰੀ ਖ਼ਬਰ »

ਬਲਾਕ ਸੰਮਤੀ ਮੈਂਬਰ ਗੁਰਦਿਆਲ ਸਿੰਘ ਭੁੱਲਾਰਾਈ ਦੀ ਜਿੱਤ ਦੇ ਸ਼ੁਕਰਾਨੇ ਵਜੋਂ ਸਮਾਗਮ ਅੱਜ

ਖਲਵਾੜਾ, 20 ਅਕਤੂਬਰ (ਮਨਦੀਪ ਸਿੰਘ ਸੰਧੂ)-ਬੀਤੇ ਮਹੀਨੇ ਹੋਈਆਂ ਬਲਾਕ ਸੰਮਤੀ ਚੋਣਾਂ ਦੌਰਾਨ ਭੁੱਲਾਰਾਈ ਜ਼ੋਨ ਤੋਂ ਕਾਂਗਰਸ ਪਾਰਟੀ ਵਲੋਂ ਚੋਣਾਂ ਲੜ ਕੇ ਸ਼ਾਨ ਨਾਲ ਜਿੱਤੇ ਬਲਾਕ ਸੰਮਤੀ ਮੈਂਬਰ ਗੁਰਦਿਆਲ ਸਿੰਘ ਭੁੱਲਾਰਾਈ ਦੀ ਸ਼ਾਨਦਾਰ ਜਿੱਤ ਦੇ ਸ਼ੁਕਰਾਨੇ ਵਜੋਂ ...

ਪੂਰੀ ਖ਼ਬਰ »

ਫੱਤੂਢੀਂਗਾ ਦਾਣਾ ਮੰਡੀ ਵਿਚ ਘੱਟ ਰੇਟ 'ਤੇ ਹੋ ਰਹੀ ਝੋਨੇ ਦੀ ਖ਼ਰੀਦ

ਫੱਤੂਢੀਂਗਾ, 20 ਅਕਤੂਬਰ (ਬਲਜੀਤ ਸਿੰਘ)-ਪੰਜਾਬ ਸਰਕਾਰ ਵਲੋਂ ਝੋਨੇ ਦੀ ਲਵਾਈ 20 ਜੂਨ ਕਰਕੇ ਹੁਣ ਝੋਨਾ ਪੱਕਣ ਸਮੇਂ ਦੇਰੀ ਹੋਣ ਕਾਰਨ ਵੱਧ ਨਮੀ ਦੀ ਮਾਤਰਾ ਆਉਣ ਨਾਲ ਆੜ੍ਹਤੀਆਂ ਵਲੋਂ ਘੱਟ ਰੇਟ 'ਤੇ ਕਿਸਾਨਾਂ ਦਾ ਝੋਨਾ ਖ਼ਰੀਦ ਕਰਕੇ ਕਿਸਾਨਾਂ ਨੂੰ ਆਰਥਿਕ ਤੌਰ 'ਤੇ ...

ਪੂਰੀ ਖ਼ਬਰ »

ਕਰਨਪਾਲ ਸਿੰਘ ਚਿੱਟੀ ਟੀਨਏਜ 'ਚੋਂ ਬੈੱਸਟ ਪਲੇਅਰ ਬਣਿਆ

ਕਾਲਾ ਸੰਘਿਆਂ, 20 ਅਕਤੂਬਰ (ਸੰਘਾ)-ਇੰਗਲੈਂਡ ਦੀ ਫ਼ਸਟ ਕ੍ਰਿਕਟ ਟੀਮ 'ਚ ਟੀਨਏਜ਼ ਵਜੋਂ 15 ਸਾਲਾ ਨੌਜਵਾਨ ਕਰਨਪਾਲ ਸਿੰਘ ਚਿੱਟੀ ਸੀਜ਼ਨ 2018 ਦਾ ਬੈੱਸਟ ਪਲੇਅਰ ਬਣਿਆ ਹੈ, ਜਿਸ ਸਬੰਧੀ ਉਸ ਨੂੰ ਇਹ ਪੁਰਸਕਾਰ ਨਵੰਬਰ ਦੇ ਪਹਿਲੇ ਹਫ਼ਤੇ ਸਾਲਾਨਾ ਸਮਾਗਮ ਦੌਰਾਨ ਦਿੱਤਾ ...

ਪੂਰੀ ਖ਼ਬਰ »

ਯੂਨੀਵਰਸਿਟੀ ਦੇ ਰੀਜਨਲ ਸੈਂਟਰ ਫੱਤੂਢੀਂਗਾ ਵਿਖੇ ਕਰਵਾਇਆ ਦੋ ਰੋਜ਼ਾ ਸਪੋਰਟਸ ਕਾਰਨੀਵਾਲ

ਕਪੂਰਥਲਾ, 20 ਅਕਤੂਬਰ (ਵਿ.ਪ੍ਰ.)-ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਰੀਜ਼ਨਲ ਸੈਂਟਰ ਫੱਤੂਢੀਂਗਾ ਵਿਚ ਦੋ ਰੋਜ਼ਾ ਸਪੋਰਟਸ ਕਾਰਨੀਵਾਲ 2018 ਕਰਵਾਇਆ ਗਿਆ | ਜਿਸ ਦਾ ਉਦਘਾਟਨ ਕੈਂਪਸ ਦੇ ਓ.ਐਸ.ਡੀ. ਡਾ: ਦਲਜੀਤ ਸਿੰਘ ਖਹਿਰਾ ਨੇ ਕੀਤਾ | ਇਸ ਮੌਕੇ ਵਿਦਿਆਰਥੀਆਂ ਦੇ ਕ੍ਰਿਕਟ, ...

ਪੂਰੀ ਖ਼ਬਰ »

ਨਵ ਦੁਰਗਾ ਮੰਦਰ ਮੁਹੱਲਾ ਪ੍ਰੇਮਪੁਰਾ ਨੇ ਸਾਲਾਨਾ ਜਾਗਰਣ ਸ਼ਰਧਾ ਤੇ ਉਤਸ਼ਾਹ ਨਾਲ ਕਰਵਾਇਆ

ਸੁਲਤਾਨਪੁਰ ਲੋਧੀ, 20 ਅਕਤੂਬਰ (ਨਰੇਸ਼ ਹੈਪੀ, ਥਿੰਦ)-ਨਵ ਦੁਰਗਾ ਮੰਦਰ ਮੁਹੱਲਾ ਪ੍ਰੇਮਪੁਰਾ ਸੁਲਤਾਨਪੁਰ ਲੋਧੀ ਵਲੋਂ ਸਥਾਨਕ ਰੇਲਵੇ ਸਟੇਸ਼ਨ ਵਿਖੇ 13ਵਾਂ ਸਾਲਾਨਾ ਜਾਗਰਣ ਬੀਤੀ ਰਾਤ ਨਿਸ਼ਾ ਦੇਵਾ ਦੀ ਅਗਵਾਈ ਹੇਠ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾ ਤੇ ਉਤਸ਼ਾਹ ਨਾਲ ...

ਪੂਰੀ ਖ਼ਬਰ »

ਬਿ੍ਟਿਸ਼ ਕੰਪਨੀ ਵਲੋਂ ਥਿੰਦ ਬਿਲਡਿੰਗ ਮਟੀਰੀਅਲ ਸਟੋਰ ਦੇ ਸਹਿਯੋਗ ਨਾਲ ਗ੍ਰਾਹਕ ਮਿਲਣੀ

ਸੁਲਤਾਨਪੁਰ ਲੋਧੀ, 20 ਅਕਤੂਬਰ (ਥਿੰਦ)-ਵਿਸ਼ਵ ਪ੍ਰਸਿੱਧ ਬਿ੍ਟਿਸ਼ ਪੇਂਟ ਕੰਪਨੀ ਵਲੋਂ ਥਿੰਦ ਬਿਲਡਿੰਗ ਮੈਟੀਰੀਅਲ ਐਾਡ ਸੈਨੇਟਰੀ ਸਟੋਰ ਬੂਲਪੁਰ ਦੇ ਸਹਿਯੋਗ ਨਾਲ ਦੁਸਹਿਰੇ ਮੌਕੇ ਗ੍ਰਾਹਕ ਮਿਲਣੀ ਕੈਂਪ ਆਯੋਜਿਤ ਕੀਤਾ ਗਿਆ | ਜਿਸ ਵਿਚ ਇਲਾਕੇ ਭਰ ਦੇ ਲੋਕ ਤੇ ...

ਪੂਰੀ ਖ਼ਬਰ »

ਲੋੜਵੰਦ ਨੌਜਵਾਨ ਨੂੰ ਅੱਖਾਂ ਦੇ ਆਪ੍ਰੇਸ਼ਨ ਲਈ ਵਿੱਤੀ ਸਹਾਇਤਾ ਦਿੱਤੀ

ਬੇਗੋਵਾਲ, 20 ਅਕਤੂਬਰ (ਸੁਖਜਿੰਦਰ ਸਿੰਘ)-ਲਾਇਨਜ਼ ਕਲੱਬ ਬੇਗੋਵਾਲ ਪਿ੍ੰਸ ਦੇ ਆਪਣੇ ਸਮਾਜ ਸੇਵੀ ਕੰਮਾਂ ਵਿਚ ਵਾਧਾ ਕਰਦਿਆਂ ਪ੍ਰਧਾਨ ਮੈਨੇਜਰ ਅਵਤਾਰ ਸਿੰਘ ਦੀ ਅਗਵਾਈ ਹੇਠ ਬੱਲੋਚੱਕ ਦੇ ਇਕ ਨੌਜਵਾਨ ਦੇ ਅੱਖਾਂ ਦੇ ਇਲਾਜ ਲਈ ਵਿੱਤੀ ਸਹਾਇਤਾ ਰਾਸ਼ੀ ਦਿੱਤੀ | ਇਸ ...

ਪੂਰੀ ਖ਼ਬਰ »

20 ਫੀਸਦੀ ਨਮੀ ਵਾਲਾ ਝੋਨਾ ਮੰਡੀਆਂ 'ਚ ਲਿਆਉਣ ਦੀ ਮਨਜ਼ੂਰੀ ਦਿੱਤੀ ਜਾਵੇ-ਨਰਿੰਦਰ ਸਿੰਘ ਜੈਨਪੁਰ

ਸੁਲਤਾਨਪੁਰ ਲੋਧੀ, 20 ਅਕਤੂਬਰ (ਨਰੇਸ਼ ਹੈਪੀ, ਥਿੰਦ)-ਜ਼ਿਲ੍ਹਾ ਪ੍ਰੀਸ਼ਦ ਮੈਂਬਰ ਨਰਿੰਦਰ ਸਿੰਘ ਜੈਨਪੁਰ ਨੇ ਕੇਂਦਰ ਸਰਕਾਰ ਪਾਸੋਂ ਮੰਗ ਕੀਤੀ ਕਿ ਮੰਡੀਆਂ ਵਿਚ 20 ਪ੍ਰਤੀਸ਼ਤ ਨਮੀ ਵਾਲਾ ਝੋਨਾ ਮੰਡੀਆਂ ਵਿਚ ਲਿਆਉਣ ਦੀ ਇਜਾਜ਼ਤ ਦਿੱਤੀ ਜਾਵੇ ਕਿਉਂਕਿ 17 ਪ੍ਰਤੀਸ਼ਤ ...

ਪੂਰੀ ਖ਼ਬਰ »

ਮੋਤੀ ਮਹਿਲ ਦੇ ਘਿਰਾਓ ਲਈ ਕਪੂਰਥਲਾ ਤੋਂ ਅਧਿਆਪਕਾਂ ਦਾ ਕਾਫ਼ਲਾ ਅੱਜ ਜਾਵੇਗਾ ਪਟਿਆਲਾ

ਕਪੂਰਥਲਾ, 20 ਅਕਤੂਬਰ (ਸਡਾਨਾ)-ਐਸ.ਐਸ.ਏ. ਤੇ ਰਮਸਾ ਅਧਿਆਪਕਾਂ ਵਲੋਂ ਉਨ੍ਹਾਂ ਦੀਆਂ ਤਨਖ਼ਾਹਾਂ ਵਿਚ ਕੀਤੀ ਕਟੌਤੀ ਨੂੰ ਰੱਦ ਕਰਵਾਉਣ ਤੇ ਉਨ੍ਹਾਂ ਦੀਆਂ ਸੇਵਾਵਾਂ ਰੈਗੂਲਰ ਕੀਤੇ ਜਾਣ ਦੀ ਮੰਗ ਨੂੰ ਲੈ ਕੇ ਪਟਿਆਲਾ ਵਿਖੇ ਮੋਤੀ ਮਹਿਲ ਦੇ ਘਿਰਾਓ ਵਿਚ ਕਪੂਰਥਲਾ ...

ਪੂਰੀ ਖ਼ਬਰ »

ਕਿਸਾਨ ਪਰਾਲੀ ਖੇਤਾਂ ਵਿਚ ਵਾਹੁਣ ਲਈ ਸੁਸਾਇਟੀ ਤੋਂ ਲੋੜੀਂਦੀ ਮਸ਼ੀਨਰੀ ਪ੍ਰਾਪਤ ਕਰਨ-ਮਹਿੰਦਰ ਸਿੰਘ

ਕਪੂਰਥਲਾ, 20 ਅਕਤੂਬਰ (ਵਿ.ਪ੍ਰ.)-ਕਿਸਾਨਾਂ ਨੂੰ ਝੋਨੇ ਦੀ ਪਰਾਲੀ ਖੇਤਾਂ ਵਿਚ ਸਾੜਨ ਤੋਂ ਰੋਕਣ ਦੇ ਮਨੋਰਥ ਨਾਲ ਦੀ ਸੈਫਲਾਬਾਦ ਸਹਿਕਾਰੀ ਖੇਤੀਬਾੜੀ ਸੇਵਾ ਸੁਸਾਇਟੀ ਵਲੋਂ ਹੈਪੀ ਸੀਡਰ, ਪਲੋਅ, ਮਲਚਰ ਤੇ ਰੋਟਾ ਵੇਟਰ ਦਾ ਪ੍ਰਬੰਧ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਪੰਜਾਬ ਮੰਡੀਕਰਨ ਬੋਰਡ ਵਲੋਂ ਜਾਰੀ ਹਦਾਇਤਾਂ ਨੂੰ ਸੁਲਤਾਨਪੁਰ ਲੋਧੀ ਦੀ ਮੰਡੀ 'ਚ ਲਾਗੂ ਕਰਵਾਇਆ ਜਾਵੇ-ਆੜ੍ਹਤੀਆ ਐਸੋਸੀਏਸ਼ਨ

ਸੁਲਤਾਨਪੁਰ ਲੋਧੀ, 20 ਅਕਤੂਬਰ (ਪੱਤਰ ਪ੍ਰੇਰਕਾਂ ਰਾਹੀਂ)-ਆੜ੍ਹਤੀਆ ਐਸੋਸੀਏਸ਼ਨ ਸੁਲਤਾਨਪੁਰ ਲੋਧੀ ਦੀ ਹੰਗਾਮੀ ਮੀਟਿੰਗ ਪ੍ਰਧਾਨ ਗੁਰਭੇਜ ਸਿੰਘ ਬਾਠ ਦੀ ਅਗਵਾਈ ਹੇਠ ਹੋਈ | ਜਿਸ ਵਿਚ ਝੋਨੇ ਦੇ ਚਾਲੂ ਸੀਜ਼ਨ ਦੌਰਾਨ ਆੜ੍ਹਤੀਆਂ ਨੂੰ ਕਿਸਾਨਾਂ ਦੀ ਫ਼ਸਲ ਨੂੰ ਫੜ ...

ਪੂਰੀ ਖ਼ਬਰ »

ਨਵਤੇਜ ਸਿੰਘ ਚੀਮਾ ਵਲੋਂ ਪ੍ਰਕਾਸ਼ ਪੁਰਬ ਸਬੰਧੀ ਸੰਤਾਂ-ਮਹਾਂਪੁਰਸ਼ਾਂ ਨਾਲ ਅਹਿਮ ਵਿਚਾਰਾਂ

ਸੁਲਤਾਨਪੁਰ ਲੋਧੀ, 20 ਅਕਤੂਬਰ (ਨਰੇਸ਼ ਹੈਪੀ)-ਅਗਲੇ ਸਾਲ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਵਿਸ਼ਵ ਪੱਧਰੀ ਸ਼ਤਾਬਦੀ ਸਮਾਗਮਾਂ ਅਤੇ ਇਸ ਸਾਲ ਪ੍ਰਕਾਸ਼ ਪੁਰਬ ਨੂੰ ਰਾਜ ਪੱਧਰੀ ਸਮਾਗਮ ਵਜੋਂ ਮਨਾਉਣ ਲਈ ਅੱਜ ਹਲਕਾ ਵਿਧਾਇਕ ਅਤੇ ...

ਪੂਰੀ ਖ਼ਬਰ »

ਨਿਊ ਇਰਾ ਇੰਟਰਨੈਸ਼ਨਲ ਸਕੂਲ ਰਜ਼ਾਪੁਰ ਵਿਚ ਦੁਸਹਿਰੇ ਸਬੰਧੀ ਸਮਾਗਮ ਹੋਇਆ

ਸਿੱਧਵਾਂ ਦੋਨਾ, 20 ਅਕਤੂਬਰ (ਅਵਿਨਾਸ਼ ਸ਼ਰਮਾ)-ਨਿਊ ਐਰਾ ਇੰਟਰਨੈਸ਼ਨਲ ਸਕੂਲ ਰਜ਼ਾਪੁਰ ਜ਼ਿਲ੍ਹਾ ਕਪੂਰਥਲਾ ਵਿਖੇ ਸਕੂਲ ਨਿਰਦੇਸ਼ਕ ਪ੍ਰਦੀਪ ਸ਼ਰਮਾ ਦੀ ਅਗਵਾਈ ਹੇਠ ਦੁਸਹਿਰਾ ਦੇ ਤਿਉਹਾਰ ਸਬੰਧੀ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸਭ ਤੋਂ ਪਹਿਲਾਂ ਗਣੇਸ਼ ਬੰਦਨਾ ...

ਪੂਰੀ ਖ਼ਬਰ »

ਸਰਕਾਰ ਵਲੋਂ ਪੀੜਤ ਪਰਿਵਾਰਾਂ ਦੇ ਮਦਦ ਵਿਚ ਕੋਈ ਕਸਰ ਨਹੀਂ ਛੱਡੀ ਜਾ ਰਹੀ-ਜੋਗਿੰਦਰ ਸਿੰਘ ਮਾਨ

ਕਪੂਰਥਲਾ, 20 ਅਕਤੂਬਰ (ਵਿ.ਪ੍ਰ.)-ਬੀਤੇ ਦਿਨੀਂ ਅੰਮਿ੍ਤਸਰ ਵਿਖੇ ਦੁਸਹਿਰਾ ਤਿਉਹਾਰ ਦੌਰਾਨ ਰੇਲ ਹਾਦਸੇ ਵਿਚ ਮਾਰੇ ਗਏ ਤੇ ਜ਼ਖ਼ਮੀ ਹੋਏ ਪਰਿਵਾਰਾਂ ਦੀ ਹਰ ਸੰਭਵ ਮਦਦ ਲਈ ਕਾਂਗਰਸ ਦੀ ਸਮੁੱਚੀ ਲੀਡਰਸ਼ਿਪ ਕੰਮ ਕਰਨ ਵਿਚ ਜੁਟੀ ਹੋਈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX