ਤਾਜਾ ਖ਼ਬਰਾਂ


ਡੇਰਾਬਸੀ ਨਗਰ ਕੌਂਸਲ ਦੀ ਲਾਪਰਵਾਹੀ ਨੇ ਲਈ ਨੌਜਵਾਨ ਦੀ ਜਾਨ
. . .  1 day ago
ਡੇਰਾਬਸੀ,19 ਨਵੰਬਰ [ਗੁਰਮੀਤ ਸਿੰਘ]- ਜ਼ਿਲ੍ਹਾ ਮੁਹਾਲੀ ਦੇ ਕਸਬਾ ਡੇਰਾਬਸੀ ਵਿਚੇ ਅੱਜ ਦੇਰ ਸ਼ਾਮ ਨਗਰ ਕੌਂਸਲ ਦੀ ਲਾਪਰਵਾਹੀ ਕਰਕੇ ਇੱਕ ਨੌਜਵਾਨ ਦੀ ਗੰਦਗੀ ਨਾਲ ਭਰੇ ਖੂਹ 'ਚ ਡੁੱਬ ਕੇ ਮੌਤ ਹੋ ਗਈ। ਨਗਰ ਕੌਂਸਲ ...
ਪ੍ਰਕਾਸ਼ ਪੁਰਬ ਸਮਾਗਮਾਂ ਲਈ ਕੈਪਟਨ ਅਮਰਿੰਦਰ ਸਿੰਘ ਨੂੰ ਸੱਦਾ ਦੇਣ ਆਪ ਪਹੁੰਚੇ ਭਾਈ ਲੌਂਗੋਵਾਲ
. . .  1 day ago
ਅੰਮ੍ਰਿਤਸਰ, 19 ਨਵੰਬਰ { ਜਸਵੰਤ ਸਿੰਘ ਜੱਸ} - ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਇਸ ਸਾਲ ਸ਼ੁਰੂ ਕੀਤੇ ਜਾਣ ਵਾਲੇ ਸਮਾਗਮਾਂ ਦੌਰਾਨ 23 ਨਵੰਬਰ 2018 ਦੇ ਸਮਾਗਮ ਵਿਚ ਸ਼ਮੂਲੀਅਤ ਲਈ ...
ਚੱਕਦਾਨਾ ਦੇ ਕਰਿੰਦੇ ਦਾ ਅਣਪਛਾਤੇ ਵਿਅਕਤੀਆਂ ਵੱਲੋਂ ਕਤਲ
. . .  1 day ago
ਬੰਗਾ, 19 ਨਵੰਬਰ (ਜਸਬੀਰ ਸਿੰਘ ਨੂਰਪੁਰ) - ਪਿੰਡ ਚੱਕਦਾਨਾ ਵਿਖੇ ਨਹਿਰ ਕਿਨਾਰੇ ਠੇਕੇ ਨਜ਼ਦੀਕ ਬਣੇ ਅਹਾਤੇ ਦੇ ਕਰਿੰਦੇ ਸੰਤੋਸ਼ (28) ਵਾਸੀ ਉੱਤਰ ਪ੍ਰਦੇਸ਼ ਹਾਲ ਵਾਸੀ ਚੱਕਦਾਨਾ ਦੀ ਅਣਪਛਾਤੇ ਵਿਅਕਤੀਆਂ ਵੱਲੋਂ ਬੜੀ ਬੇਰਹਿਮੀ ਨਾਲ ਹੱਤਿਆ ਕਰ ਦਿੱਤੀ। ਮ੍ਰਿਤਕ ਦੇ....
ਸਾਂਬਾ ਸੈਕਟਰ 'ਚ ਹੋਇਆ ਧਮਾਕੇ 'ਚ ਬੀ.ਐਸ.ਐਫ ਦਾ ਜਵਾਨ ਸ਼ਹੀਦ
. . .  1 day ago
ਸ੍ਰੀਨਗਰ, 19 ਨਵੰਬਰ- ਜੰਮੂ-ਕਸ਼ਮੀਰ ਦੇ ਸਾਂਬਾ ਸੈਕਟਰ 'ਚ ਹੋਏ ਧਮਾਕੇ ਕਾਰਨ ਬੀ.ਐਸ.ਐਫ ਦੇ ਇਕ ਜਵਾਨ ਦੇ ਸ਼ਹੀਦ ਹੋਣ ਦੀ ਖ਼ਬਰ...
ਸਾਂਬਾ ਸੈਕਟਰ 'ਚ ਹੋਇਆ ਧਮਾਕਾ, ਬੀ.ਐਸ.ਐਫ ਦੇ 3 ਜਵਾਨ ਜ਼ਖਮੀ
. . .  1 day ago
ਸ੍ਰੀਨਗਰ, 19 ਨਵੰਬਰ- ਜੰਮੂ-ਕਸ਼ਮੀਰ ਦੇ ਸਾਂਬਾ ਸੈਕਟਰ 'ਚ ਹੋਏ ਧਮਾਕੇ ਕਾਰਨ ਬੀ.ਐਸ.ਐਫ ਦੇ ਜਵਾਨ ਜ਼ਖਮੀ ਹੋਏ ਹਨ.....
ਪਾਕਿਸਤਾਨ ਜਾਣ ਲਈ ਸ਼੍ਰੋਮਣੀ ਕਮੇਟੀ ਦੇ ਜਥੇ ਨੂੰ ਜਾਰੀ ਹੋਏ 1227 ਵੀਜ਼ੇ
. . .  1 day ago
ਅੰਮ੍ਰਿਤਸਰ, 19 ਨਵੰਬਰ (ਜੱਸ)- ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦਾ 23 ਨਵੰਬਰ ਨੂੰ ਪ੍ਰਕਾਸ਼ ਪੁਰਬ ਮਨਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦਾ ਜਥਾ 21 ਨਵੰਬਰ ਨੂੰ.....
ਚੰਦਰ ਬਾਬੂ ਨਾਇਡੂ ਨੇ ਮਮਤਾ ਬੈਨਰਜੀ ਨਾਲ ਕੀਤੀ ਮੁਲਾਕਾਤ
. . .  1 day ago
ਬੈਂਗਲੁਰੂ, 19 ਨਵੰਬਰ- ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਚੰਦਰ ਬਾਬੂ ਨਾਇਡੂ ਨੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨਾਲ ਮੁਲਾਕਾਤ ਕੀਤੀ....
ਕਾਰ ਅਤੇ ਮੋਟਰਸਾਈਕਲ ਦੀ ਟੱਕਰ ਦੌਰਾਨ ਇਕ ਦੀ ਮੌਤ, ਇਕ ਜ਼ਖਮੀ
. . .  1 day ago
ਤਪਾ ਮੰਡੀ,19 ਨਵੰਬਰ (ਪ੍ਰਵੀਨ ਗਰਗ) - ਸਥਾਨਕ ਤਪਾ-ਭਦੌੜ ਲਿੰਕ ਰੋਡ 'ਤੇ ਪਿੰਡ ਰਾਇਆ ਨਜ਼ਦੀਕ ਕਾਰ ਅਤੇ ਮੋਟਰਸਾਈਕਲ ਵਿਚਕਾਰ ਹੋਈ ਟੱਕਰ ਦੌਰਾਨ ਮੋਟਰਸਾਈਕਲ ਸਵਾਰ ਇੱਕ ਨੌਜਵਾਨ ਦੀ ਮੌਤ ਅਤੇ ਇੱਕ ਦੇ ਗੰਭੀਰ ਜ਼ਖਮੀ ਹੋਣ ਦੀ ਖ਼ਬਰ....
ਡੇਰਾ ਸਿਰਸਾ ਦੀ 45 ਮੈਂਬਰੀ ਕਮੇਟੀ ਦੇ ਦੁਨੀ ਚੰਦ ਸਮੇਤ ਪੰਜ ਬਰੀ
. . .  1 day ago
ਸੰਗਰੂਰ, 19 ਨਵੰਬਰ (ਧੀਰਜ ਪਸ਼ੋਰੀਆ)- ਡੇਰਾ ਸਿਰਸਾ ਦੇ ਮੁਖੀ ਰਾਮ ਰਹੀਮ ਨੂੰ ਪੰਚਕੂਲਾ ਦੀ ਸੀ. ਬੀ. ਆਈ. ਅਦਾਲਤ ਵਲੋਂ ਜਬਰ ਜਨਾਹ ਦੇ ਮਾਮਲੇ 'ਚ ਦੋਸ਼ੀ ਕਰਾਰੇ ਜਾਣ ਤੋਂ ਬਾਅਦ ਜ਼ਿਲ੍ਹਾ ਸੰਗਰੂਰ ਦੇ ਕਸਬੇ ਚੀਮਾ ਦੇ ਸੇਵਾ ਕੇਂਦਰ ਨੂੰ ਅੱਗ ਲਗਾਏ ਜਾਣ ਦੇ ਦੋਸ਼ਾਂ ...
ਸੂਬੇ 'ਚ ਅੱਤਵਾਦ ਦੇ ਪਨਪਣ ਦਾ ਕੋਈ ਖ਼ਤਰਾ ਨਹੀਂ -ਕੈਪਟਨ
. . .  1 day ago
ਅੰਮ੍ਰਿਤਸਰ, 19 ਨਵੰਬਰ (ਰੇਸ਼ਮ ਸਿੰਘ)- ਬੀਤੇ ਦਿਨ ਅੰਮ੍ਰਿਤਸਰ ਦੇ ਰਾਜਾਸਾਂਸੀ ਦੇ ਪਿੰਡ ਅਦਲੀਵਾਲ ਵਿਖੇ ਨਿਰੰਕਾਰੀ ਸਤਿਸੰਗ ਭਵਨ 'ਚ ਦੋ ਹਮਲਾਵਰਾਂ ਵੱਲੋਂ ਕੀਤੇ ਗਰਨੇਡ ਹਮਲੇ ਨੂੰ ਭਾਵੇ ਮੁੱਢਲੇ ਤੌਰ 'ਤੇ ਅੱਤਵਾਦੀ ਘਟਨਾ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ ਪਰ ਸੂਬੇ....
ਐੱਸ.ਜੀ.ਪੀ. ਸੀ. ਵਲੋਂ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਮਨਾਉਣ ਸੰਬੰਧੀ ਪ੍ਰੋਗਰਾਮਾਂ ਦਾ ਕਿਤਾਬਚਾ ਜਾਰੀ
. . .  1 day ago
ਸੁਲਤਾਨਪੁਰ ਲੋਧੀ, 19 ਨਵੰਬਰ (ਥਿੰਦ, ਹੈਪੀ, ਸੋਨੀਆ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 549ਵੇਂ ਪ੍ਰਕਾਸ਼ ਦਿਹਾੜੇ ਨੂੰ ਮਨਾਉਣ ਲਈ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਕਰਾਏ ਜਾਣ ਵਾਲੇ ਤਿੰਨ ਦਿਨਾਂ ਗੁਰਮਤਿ ਸਮਾਗਮਾਂ ਅਤੇ ਸਾਲ ਭਰ ਚੱਲਣ ਵਾਲੇ ਸ਼ਤਾਬਦੀ ਸਮਾਗਮਾਂ...
ਸਾਡੀ ਸਿੱਖਾਂ ਨਾਲ ਕੋਈ ਦੁਸ਼ਮਣੀ ਨਹੀਂ ਹੈ - ਡੇਰਾ ਮੁਖੀ
. . .  1 day ago
ਅੰਮ੍ਰਿਤਸਰ, 19 ਨਵੰਬਰ (ਰੇਸ਼ਮ ਸਿੰਘ)- ਨਿਰੰਕਾਰੀ ਭਵਨ ਵਿਖੇ ਹੋਏ ਅੱਤਵਾਦੀ ਹਮਲੇ ਉਪਰੰਤ ਜੇਰੇ ਇਲਾਜ ਜ਼ਖਮੀਆਂ ਦਾ ਪਤਾ ਲੈਣ ਪੁਜੀ ਪੰਜਾਬ ਹਿਮਾਚਲ ਅਤੇ ਹਰਿਆਣਾ ਸਥਿਤ ਭਵਨਾਂ ਦੀ ਮੁੱਖ ਪ੍ਰਬੰਧਕ ਸ੍ਰੀਮਤੀ ਜੋਗਿੰਦਰ ਕੌਰ ਨੇ ਕਿਹਾ ਕਿ ਨਿਰੰਕਾਰੀ ਮੱਤ ਦੇ
ਕੈਪਟਨ ਅਤੇ ਜਾਖੜ ਵਲੋਂ ਕੀਤੇ ਸਵਾਲਾਂ ਦੇ ਆਧਾਰ 'ਤੇ ਐੱਸ. ਆਈ. ਟੀ. ਨੇ ਕੀਤੀ ਪੁੱਛਗਿੱਛ- ਸੁਖਬੀਰ ਬਾਦਲ
. . .  1 day ago
ਚੰਡੀਗੜ੍ਹ, 19 ਨਵੰਬਰ (ਵਿਕਰਮਜੀਤ ਸਿੰਘ ਮਾਨ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਚੰਡੀਗੜ੍ਹ 'ਚ ਪ੍ਰੈੱਸ ਕਾਨਫਰੰਸ ਦੌਰਾਨ ਬੋਲਦਿਆਂ ਕਿਹਾ ਕਿ ਐੱਸ. ਆਈ. ਟੀ. ਨੇ ਉਨ੍ਹਾਂ ਕੋਲੋਂ ਪੁੱਛਗਿੱਛ ਕੈਪਟਨ ਅਤੇ ਸੁਨੀਲ ਜਾਖੜ ਵੱਲੋਂ ਕੀਤੇ ਸਵਾਲਾਂ ਦੇ...
ਸੰਗਰੂਰ ਪੁਲਿਸ ਵੱਲੋਂ ਖ਼ਾਲਿਸਤਾਨ ਗ਼ਦਰ ਫੋਰਸ ਦਾ ਮੈਂਬਰ ਕਾਬੂ
. . .  1 day ago
ਸੰਗਰੂਰ, 18 ਨਵੰਬਰ (ਦਮਨਜੀਤ ਸਿੰਘ,ਅਮਨਦੀਪ ਸਿੰਘ ਬਿੱਟਾ) - ਜ਼ਿਲ੍ਹਾ ਸੰਗਰੂਰ ਪੁਲਿਸ ਵੱਲੋਂ ਖ਼ਾਲਿਸਤਾਨ ਗ਼ਦਰ ਫੋਰਸ ਦੇ ਇੱਕ ਮੈਂਬਰ ਨੂੰ ਦਿੜ੍ਹਬਾ ਤੋਂ ਕਾਬੂ ਕਰਨ ਦਾ ਦਾਅਵਾ ਕਿੱਤਾ ਗਿਆ ਹੈ । ਐੱਸ.ਐੱਸ.ਪੀ. ਸੰਗਰੂਰ ਡਾ. ਸੰਦੀਪ ਗਰਗ ਨੇ ਦੱਸਿਆ ਕਿ ਜ਼ਿਲ੍ਹੇ 'ਚ ....
ਅੰਮ੍ਰਿਤਸਰ : ਘਟਨਾ ਵਾਲੀ ਥਾਂ ਨੇੜੇ ਰੈੱਡ ਕਾਰਪੈੱਟ ਵਿਛਾਏ ਜਾਣ ਕਾਰਨ ਵਿਵਾਦਾਂ 'ਚ ਘਿਰਿਆ ਕੈਪਟਨ ਦਾ ਦੌਰਾ
. . .  1 day ago
ਅੰਮ੍ਰਿਤਸਰ, 19 ਨਵੰਬਰ (ਸੁਰਿੰਦਰ ਕੋਛੜ)- ਅੰਮ੍ਰਿਤਸਰ ਦੇ ਰਾਜਾਸਾਂਸੀ 'ਚ ਬੀਤੇ ਦਿਨ ਇੱਕ ਨਿਰੰਕਾਰੀ ਭਵਨ 'ਚ ਹੋਏ ਧਮਾਕੇ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਘਟਨਾ ਵਾਲੀ ਥਾਂ ਦਾ ਦੌਰਾ ਕੀਤਾ ਪਰ ਉਨ੍ਹਾਂ ਦਾ ਇਹ ਦੌਰਾ ਵਿਵਾਦਾਂ 'ਚ ਘਿਰ...
ਪੰਜਾਬ ਨੂੰ ਅੱਗ ਲਾਉਣਾ ਬੰਦ ਕਰਨ ਕੈਪਟਨ - ਸੁਖਬੀਰ ਬਾਦਲ
. . .  1 day ago
ਅੰਮ੍ਰਿਤਸਰ ਵਿਖੇ ਪ੍ਰੈੱਸ ਕਾਨਫਰੰਸ ਦੌਰਾਨ ਮੁੱਖ ਮੰਤਰੀ ਨੇ ਮ੍ਰਿਤਕਾਂ ਦੇ ਪਰਿਵਾਰਾਂ ਲਈ ਕੀਤਾ ਨੌਕਰੀ ਦਾ ਐਲਾਨ
. . .  1 day ago
ਦਿੱਲੀ 'ਚ ਫ਼ੈਕਟਰੀ ਨੂੰ ਲੱਗੀ ਭਿਆਨਕ ਅੱਗ, ਚਾਰ ਲੋਕਾਂ ਦੀ ਮੌਤ
. . .  1 day ago
ਅੰਮ੍ਰਿਤਸਰ : ਮੁੱਖ ਮੰਤਰੀ ਦੀ ਪ੍ਰੈੱਸ ਕਾਨਫਰੰਸ ਸ਼ੁਰੂ
. . .  1 day ago
ਅੰਮ੍ਰਿਤਸਰ ਬੰਬ ਧਮਾਕਾ : ਜ਼ਖ਼ਮੀਆਂ ਦਾ ਹਾਲ ਜਾਣਨ ਲਈ ਗੁਰੂ ਨਾਨਕ ਹਸਪਤਾਲ ਪਹੁੰਚੇ ਕੈਪਟਨ
. . .  1 day ago
ਸੜਕ ਹਾਦਸੇ 'ਚ ਕੈਂਟਰ ਚਾਲਕ ਦੀ ਮੌਤ, ਇਕ ਜ਼ਖ਼ਮੀ
. . .  1 day ago
ਰਿਜਿਜੂ ਨੇ ਅੰਮ੍ਰਿਤਸਰ ਬੰਬ ਧਮਾਕੇ ਦੀ ਕੀਤੀ ਨਿੰਦਾ
. . .  1 day ago
ਰਾਜਾਸਾਂਸੀ ਬੰਬ ਧਮਾਕੇ 'ਚ ਜ਼ਖਮੀ ਹੋਏ ਲੋਕਾਂ ਦਾ ਹਾਲ ਜਾਣਨ ਹਸਪਤਾਲ ਪਹੁੰਚੇ ਕੈਪਟਨ
. . .  1 day ago
ਰਾਜਾਸਾਂਸੀ ਪਹੁੰਚੇ ਕੈਪਟਨ ਅਮਰਿੰਦਰ ਸਿੰਘ
. . .  1 day ago
ਕੋਟਕਪੂਰਾ ਅਤੇ ਬਹਿਬਲ ਕਲਾਂ ਮਾਮਲਾ : ਐੱਸ.ਆਈ.ਟੀ ਵੱਲੋਂ ਅੱਜ ਸੁਖਬੀਰ ਬਾਦਲ ਤੋਂ ਕੀਤੀ ਜਾਵੇਗੀ ਪੁੱਛਗਿੱਛ
. . .  1 day ago
ਕਾਦੀਆਂ 'ਚ ਦੋ ਦੁਕਾਨਾਂ ਨੂੰ ਲਗੀ ਭਿਆਨਕ ਅੱਗ
. . .  1 day ago
ਟਰਾਲੇ ਅਤੇ ਕੈਂਟਰ ਵਿਚਾਲੇ ਹੋਈ ਜ਼ਬਰਦਸਤ ਟੱਕਰ 'ਚ ਇੱਕ ਦੀ ਮੌਤ ਅਤੇ ਦੋ ਜ਼ਖ਼ਮੀ
. . .  1 day ago
ਬੇਅਦਬੀ ਮਾਮਲਾ : ਬਜ਼ੁਰਗ ਪਿਤਾ ਟਹਿਲ ਸਿੰਘ ਨੇ ਕਿਹਾ - ਮੇਰਾ ਪੁੱਤਰ ਦੋਸ਼ੀ ਨਹੀਂ
. . .  1 day ago
ਸਾਢੇ ਸੱਤ ਕਰੋੜ ਦੀ ਹੈਰੋਇਨ ਸਮੇਤ ਇਕ ਨਾਈਜੀਰੀਅਨ ਗ੍ਰਿਫ਼ਤਾਰ
. . .  1 day ago
ਰਾਜਾਸਾਂਸੀ ਬੰਬ ਧਮਾਕਾ : ਪੁਲਿਸ ਵਿਭਾਗ ਵੱਲੋਂ ਸ਼ਕੀ ਵਿਅਕਤੀਆਂ ਦੇ ਸਕੈੱਚ ਜਾਰੀ
. . .  1 day ago
ਕੋਠੇ ਦਿਆਲ ਸਿੰਘ ਵਾਸੀਆਂ ਵੱਲੋਂ ਬੇਅਦਬੀ ਦੇ ਦੋਸ਼ੀ ਡੇਰਾ ਪ੍ਰੇਮੀਆਂ ਦੇ ਮੁਕੰਮਲ ਬਾਈਕਾਟ ਦਾ ਐਲਾਨ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਪੈਰੀਫਿਰਲ ਐਕਸਪ੍ਰੈੱਸ ਵੇਅ ਦਾ ਕੀਤਾ ਉਦਘਾਟਨ
. . .  1 day ago
ਕਿਸਾਨਾਂ ਵੱਲੋਂ ਵਿਧਾਨ ਸਭਾ ਦੇ ਸਾਹਮਣੇ ਪ੍ਰਦਰਸ਼ਨ
. . .  1 day ago
ਰਾਜਾਸਾਂਸੀ ਬੰਬ ਧਮਾਕੇ 'ਚ ਐੱਚ.ਈ.36 ਕਿਸਮ ਦਾ ਹੈਂਡ ਗਰਨੇਡ ਵਰਤੇ ਜਾਣ ਦਾ ਖ਼ਦਸ਼ਾ
. . .  1 day ago
ਰਾਜਾਸਾਂਸੀ ਵਿਖੇ ਹੋਏ ਬੰਬ ਧਮਾਕੇ 'ਚ ਮਾਰੇ ਗਏ ਸੰਦੀਪ ਸਿੰਘ ਦਾ ਹੋਇਆ ਸਸਕਾਰ
. . .  1 day ago
ਮੋਗਾ ਜ਼ਿਲ੍ਹੇ ਦੇ ਨੌਜਵਾਨ ਦੀ ਮਨੀਲਾ 'ਚ ਗੋਲੀਆ ਮਾਰ ਕੇ ਹੱਤਿਆ
. . .  1 day ago
ਫ਼ੈਕਟਰੀ 'ਚ ਕੰਮ ਕਰਦੇ ਸਮੇਂ ਵਾਪਰੇ ਹਾਦਸੇ 'ਚ 2 ਮਜ਼ਦੂਰਾਂ ਦੀ ਮੌਤ, ਇੱਕ ਜ਼ਖਮੀ
. . .  1 day ago
ਪਹਿਲਾਜ ਨਿਹਲਾਨੀ ਦੀ ਪਟੀਸ਼ਨ 'ਤੇ ਬੌਂਬੇ ਹਾਈਕੋਰਟ 'ਚ ਸੁਣਵਾਈ 21 ਨੂੰ
. . .  1 day ago
ਮੁੱਠਭੇੜ 'ਚ 2 ਮਾਉਵਾਦੀ ਢੇਰ
. . .  1 day ago
ਨਿਰੰਕਾਰੀ ਭਵਨ ਧਮਾਕੇ 'ਚ ਮਾਰੇ ਗਏ ਸੰਦੀਪ ਸਿੰਘ ਮ੍ਰਿਤਕ ਦੇਹ ਪਹੁੰਚੀ ਘਰ
. . .  1 day ago
ਫੂਲਕਾ ਨੇ ਵਿਵਾਦਿਤ ਬਿਆਨ 'ਤੇ ਜਤਾਇਆ ਅਫ਼ਸੋਸ
. . .  1 day ago
ਸੀ.ਬੀ.ਆਈ ਦੇ ਡੀ.ਆਈ.ਜੀ ਮਨੀਸ਼ ਕੁਮਾਰ ਸਿਨਹਾ ਵੀ ਪਹੁੰਚੇ ਸੁਪਰੀਮ ਕੋਰਟ
. . .  1 day ago
ਆਈ.ਆਰ.ਸੀ.ਟੀ.ਸੀ ਘੁਟਾਲੇ ਦੀ ਸੁਣਵਾਈ 20 ਦਸੰਬਰ ਤੱਕ ਮੁਲਤਵੀ
. . .  1 day ago
ਵਾਰਾਨਸੀ ਹਵਾਈ ਅੱਡੇ 'ਤੇ ਲੱਗੀ ਅੱਗ
. . .  1 day ago
ਕੈਪਟਨ ਅਮਰਿੰਦਰ ਸਿੰਘ ਅੱਜ ਆਉਣਗੇ ਨਿਰੰਕਾਰੀ ਭਵਨ
. . .  1 day ago
ਐਨ.ਆਈ.ਏ ਦੀ ਟੀਮ ਮੁੜ ਤੋਂ ਪਹੁੰਚੀ ਨਿਰੰਕਾਰੀ ਭਵਨ
. . .  1 day ago
ਕੈਪਟਨ ਵੱਲੋਂ ਅੰਮ੍ਰਿਤਸਰ ਧਮਾਕੇ 'ਚ ਸ਼ਾਮਲ ਸ਼ੱਕੀਆਂ ਦੀ ਸੂਚਨਾ ਦੇਣ ਵਾਲੇ ਨੂੰ 50 ਲੱਖ ਦੇ ਇਨਾਮ ਦਾ ਐਲਾਨ
. . .  1 day ago
ਸੀ.ਬੀ.ਆਈ ਵਿਵਾਦ : ਅਲੋਕ ਵਰਮਾ ਅੱਜ ਬੰਦ ਲਿਫ਼ਾਫ਼ੇ ਦਾਖਲ ਕਰਵਾਉਣਗੇ ਰਿਪੋਰਟ
. . .  1 day ago
ਸੋਨੀਆ ਤੇ ਰਾਹੁਲ ਨੇ ਇੰਦਰਾ ਗਾਂਧੀ ਨੂੰ ਦਿੱਤੀ ਸ਼ਰਧਾਂਜਲੀ
. . .  1 day ago
ਆਰ.ਬੀ.ਆਈ ਕੇਂਦਰੀ ਨਿਰਦੇਸ਼ਕ ਬੋਰਡ ਦੀ ਮੀਟਿੰਗ ਅੱਜ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 6 ਕੱਤਕ ਸੰਮਤ 550
ਿਵਚਾਰ ਪ੍ਰਵਾਹ: ਜੇ ਸਮਾਂ ਰਹਿੰਦਿਆਂ ਕਿਸੇ ਸਮੱਸਿਆ ਦਾ ਹੱਲ ਨਾ ਕੱਢਿਆ ਜਾਵੇ ਤਾਂ ਉਹ ਹੋਰ ਵੀ ਭਿਆਨਕ ਹੋ ਜਾਂਦੀ ਹੈ। -ਨੀਤੀ ਵਚਨ

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਡਿਊਟੀ ਦੌਰਾਨ ਮਾਰੇ ਗਏ ਪੁਲਿਸ ਜਵਾਨਾਂ ਦੀ ਯਾਦ 'ਚ ਸ਼ਹੀਦੀ ਦਿਵਸ ਮਨਾਇਆ

ਨਵਾਂਸ਼ਹਿਰ, 21 ਅਕਤੂਬਰ (ਗੁਰਬਖਸ਼ ਸਿੰਘ ਮਹੇ)-ਐੱਸ. ਐੱਸ. ਪੀ. ਸ਼ਹੀਦ ਭਗਤ ਸਿੰਘ ਨਗਰ ਦੀਪਕ ਹਿਲੌਰੀ ਨੇ ਅੱਜ ਆਈ.ਟੀ.ਆਈ. ਗਰਾਊਾਡ ਨਵਾਂਸ਼ਹਿਰ ਵਿਖੇ ਦੇਸ਼ ਦੀ ਏਕਤਾ ਅਤੇ ਅਖੰਡਤਾ ਦੀ ਰਾਖੀ ਲਈ ਜਾਨਾਂ ਕੁਰਬਾਨ ਕਰਨ ਵਾਲੇ ਪੁਲਿਸ ਜਵਾਨਾਂ ਅਤੇ ਅਰਧ ਸੈਨਿਕ ਬਲਾਂ ਦੀ ਸ਼ਹਾਦਤ ਨੂੰ ਯਾਦ ਕਰਦਿਆਂ ਆਖਿਆ ਕਿ ਪੰਜਾਬ 'ਚੋਂ ਅਤਿਵਾਦ ਦਾ ਖ਼ਾਤਮਾ ਕਰਕੇ ਸ਼ਾਂਤੀ ਦੀ ਬਹਾਲੀ ਕਰਨ 'ਚ ਪੁਲਿਸ ਅਧਿਕਾਰੀਆਂ ਤੇ ਜੁਵਾਨਾਂ ਵਲੋਂ ਪਾਇਆ ਗਿਆ ਯੋਗਦਾਨ ਲਾ-ਮਿਸਾਲ ਅਤੇ ਅਭੁੱਲ ਹੈ ਕਿਉਂ ਜੋ ਦੁਨੀਆ ਦੇ ਬਹੁਤ ਸਾਰੇ ਦੇਸ਼ ਅੱਜ ਵੀ ਅਤਿਵਾਦ ਦੀ ਗੰਭੀਰ ਸਮੱਸਿਆ ਨਾਲ ਜੂਝਣ ਲਈ ਮਜਬੂਰ ਹਨ | ਉਨ੍ਹਾਂ ਕਿਹਾ ਕਿ ਪੁਲਿਸ ਅਧਿਕਾਰੀਆਂ ਤੇ ਜਵਾਨਾਂ ਦੀ ਸ਼ਹਾਦਤ ਸਾਡੇ ਲਈ ਪ੍ਰੇਰਨਾ ਦਾ ਸਰੋਤ ਹੈ ਅਤੇ ਸਾਨੂੰ ਹਰ ਪਲ ਇਹ ਯਾਦ ਕਰਵਾਉਂਦੀ ਹੈ ਕਿ ਦੇਸ਼ ਨੂੰ ਜੇਕਰ ਸਾਡੀ ਵੀ ਕੁਰਬਾਨੀ ਦੀ ਲੋੜ ਪਵੇ ਤਾਂ ਕਦੇ ਵੀ ਪਿੱਛੇ ਨਹੀਂ ਹਟਾਂਗੇ | ਉਨ੍ਹਾਂ ਪਿਛਲੇ ਸਾਲ ਦੌਰਾਨ ਸ਼ਹੀਦ ਹੋਏ ਦੇਸ਼ ਦੇ 414 ਪੁਲਿਸ ਜੁਵਾਨਾਂ ਅਤੇ ਅਰਧ ਸੈਨਿਕ ਬਲਾਂ ਅਤੇ ਅੱਤਵਾਦ ਦੌਰਾਨ ਸ਼ਹੀਦ ਹੋਏ ਜ਼ਿਲ੍ਹੇ ਦੇ 27 ਪੁਲਿਸ ਤੇ ਹੋਮਗਾਰਡ ਜੁਵਾਨਾਂ ਦੀ ਕੁਰਬਾਨੀ ਨੂੰ ਯਾਦ ਕਰਦਿਆਂ ਆਖਿਆ ਕਿ ਪੰਜਾਬ ਵਿਚ ਅਤਿਵਾਦ ਦੇ ਦੌਰ ਦੌਰਾਨ 1785 ਪੁਲਿਸ ਤੇ ਹੋਮ ਗਾਰਡ ਜੁਵਾਨਾਂ ਅਤੇ 262 ਪਰਿਵਾਰਿਕ ਮੈਂਬਰਾਂ ਨੂੰ ਏਕਤਾ ਤੇ ਅਖੰਡਤਾ ਦੀ ਲੜਾਈ ਦੌਰਾਨ ਆਪਣੀਆਂ ਜਾਨਾਂ ਦੀ ਕੁਰਬਾਨੀ ਦੇਣੀ ਪਈ | ਉਨ੍ਹਾਂ ਕਿਹਾ ਕਿ ਅੱਜ ਦਾ ਦਿਨ ਦੇਸ਼ ਵਿਰੋਧੀ ਤਾਕਤਾਂ ਨਾਲ ਲੜਨ ਤੇ ਲੜਾਈ ਦੌਰਾਨ ਆਪਣੀ ਜਾਨ ਦੀ ਪ੍ਰਵਾਹ ਨਾ ਕਰਨ ਵਾਲੇ ਬਹਾਦਰ ਪੁਲਿਸ ਜੁਵਾਨਾਂ ਦੇ ਪਰਿਵਾਰਾਂ ਨਾਲ ਉਨ੍ਹਾਂ ਦੀਆਂ ਦੁੱਖਾਂ-ਤਕਲੀਫ਼ਾਂ ਵੰਡਣ ਵਜੋਂ ਮਨਾਇਆ ਜਾਂਦਾ ਹੈ | ਉਨ੍ਹਾਂ ਕਿਹਾ ਕਿ 21 ਅਕਤੂਬਰ 1959 ਨੂੰ ਲਦਾਖ਼ ਨੇੜੇ ਹਾਟ ਸਪਿ੍ੰਗ ਵਿਖੇ ਦੇਸ਼ ਦੀ ਰਾਖੀ ਲਈ ਸ਼ਹੀਦ ਹੋਏ ਪੁਲਿਸ ਜਵਾਨਾਂ ਦੀ ਯਾਦ ਵਿਚ 1960 ਤੋਂ ਅੱਜ ਦੇ ਦਿਨ ਨੂੰ ਸੋਗ ਪਰੇਡ ਵਜੋਂ ਮਨਾਇਆ ਜਾਂਦਾ ਹੈ | ਆਪਣੇ ਸੰਬੋਧਨ ਦੌਰਾਨ ਐੱਸ.ਪੀ. (ਡੀ) ਬਲਰਾਜ ਸਿੰਘ ਨੇ ਆਖਿਆ ਕਿ ਪੰਜਾਬ ਪੁਲਿਸ ਲਈ ਆਪਣੇ ਹੀ ਭਟਕੇ ਹੋਏ ਲੋਕਾਂ ਨਾਲ ਹਥਿਆਰਬੰਦ ਲੜਾਈ ਲੜਨਾ ਮਾਨਸਿਕ ਤੌਰ 'ਤੇ ਬੜਾ ਔਖਾ ਕਾਰਜ ਸੀ ਪਰੰਤੂ ਬਾਹਰੀ ਤਾਕਤਾਂ ਦੇ ਹੱਥ ਚੜ੍ਹੇ ਇਨ੍ਹਾਂ ਲੋਕਾਂ ਕਾਰਨ ਰਾਜ ਦੇ 11696 ਦੇ ਕਰੀਬ ਮਾਸੂਮ ਲੋਕਾਂ ਨੂੰ ਆਪਣੀ ਜਾਨ ਤੋਂ ਹੱਥ ਧੋਣੇ ਪਏ ਸਨ, ਜਿਸ ਤੋਂ ਬਾਅਦ ਪੰਜਾਬ ਦੇ ਲੋਕਾਂ ਦੇ ਸਹਿਯੋਗ ਨਾਲ ਅਤਿਵਾਦ ਵਿਰੁੱਧ ਲੜੀ ਗਈ ਲੜਾਈ ਦੌਰਾਨ ਪੁਲਿਸ ਅਧਿਕਾਰੀਆਂ ਤੇ ਜੁਆਨਾਂ ਨੇ ਅਸਾਧਾਰਨ ਬਹਾਦਰੀ ਦਾ ਪ੍ਰਗਟਾਵਾ ਕੀਤਾ ਤੇ ਪੰਜਾਬ ਦੀ ਧਰਤੀ ਤੋਂ ਅਤਿਵਾਦ ਦਾ ਨਾਮੋ-ਨਿਸ਼ਾਨ ਮਿਟਾਇਆ | ਡੀ.ਐੱਸ.ਪੀ. ਨਵਾਂਸ਼ਹਿਰ ਮੁਖ਼ਤਿਆਰ ਸਿੰਘ ਰਾਏ ਨੇ ਇਸ ਮੌਕੇ ਦੇਸ਼ ਵਿਚ ਬੀਤੀ 21 ਅਕਤੂਬਰ ਤੋਂ ਹੁਣ ਤੱਕ ਡਿਊਟੀ ਦੌਰਾਨ ਸ਼ਹੀਦ ਹੋਏ 414 ਅਰਧ ਸੈਨਿਕ ਬਲਾਂ ਤੇ ਪੁਲਿਸ ਜਵਾਨਾਂ ਦੇ ਨਾਵਾਂ ਦੀ ਰਾਜਵਾਰ ਸੂਚੀ ਪੜ੍ਹੀ | ਇਸ ਤੋਂ ਪਹਿਲਾਂ ਡੀ.ਐੱਸ.ਪੀ. ਬਲਾਚੌਰ ਅਤੇ ਭਾਰਤੀ ਹਾਕੀ ਟੀਮ ਦੇ ਸਾਬਕਾ ਕਪਤਾਨ ਰਾਜਪਾਲ ਸਿੰਘ ਹੁੰਦਲ ਦੀ ਅਗਵਾਈ ਵਿਚ ਪੁਲਿਸ ਜੁਆਨਾਂ ਵੱਲੋਂ ਹਥਿਆਰ ਉਲਟੇ ਕਰਕੇ ਸ਼ੋਕ ਸਲਾਮੀ ਦਿੱਤੀ ਗਈ ਅਤੇ ਸਮਾਗਮ 'ਚ ਮੌਜੂਦ ਸਾਰੇ ਅਧਿਕਾਰੀਆਂ ਅਤੇ ਹਾਜ਼ਰੀਨਾਂ ਵੱਲੋਂ ਦੋ ਮਿੰਟ ਦਾ ਮੌਨ ਧਾਰ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਗਈ | ਬਾਅਦ ਵਿਚ ਐੱਸ.ਐੱਸ.ਪੀ. ਨੇ ਇਨ੍ਹਾਂ ਸ਼ਹੀਦਾਂ ਦੇ ਪਰਿਵਾਰਾਂ ਦੀਆਂ ਮੁਸ਼ਕਿਲਾਂ ਸੁਣਨ ਲਈ ਦਰਬਾਰ ਵੀ ਲਾਇਆ ਅਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਦਾ ਨਿਪਟਾਰਾ ਕਰਨ ਲਈ ਪੁਲਿਸ ਅਧਿਕਾਰੀਆਂ ਨੂੰ ਹਦਾਇਤਾਂ ਵੀ ਦਿੱਤੀਆਂ | ਪੁਲਿਸ ਸ਼ਹੀਦੀ ਦਿਵਸ ਮੌਕੇ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਵਿਨੈ ਬਬਲਾਨੀ ਵਿਸ਼ੇਸ਼ ਤੌਰ 'ਤੇ ਹਾਜ਼ਰ ਰਹੇ ਅਤੇ ਉਨ੍ਹਾਂ ਨੇ ਐੱਸ.ਐੱਸ.ਪੀ. ਤੇ ਹੋਰਨਾਂ ਪੁਲਿਸ ਅਧਿਕਾਰੀਆਂ ਸਮੇਤ ਸ਼ਹੀਦ ਪੁਲਿਸ ਜਵਾਨਾਂ ਨੂੰ ਫ਼ੁੱਲ ਮਾਲਾ ਅਰਪਿਤ ਕੀਤੀ | ਇਸ ਮੌਕੇ ਡੀ.ਐੱਸ.ਪੀ. (ਐੱਚ) ਕੈਲਾਸ਼ ਚੰਦਰ, ਜੀ.ਓ.ਜੀਜ਼ (ਖ਼ੁਸ਼ਹਾਲੀ ਦੇ ਰਾਖੇ) ਦੇ ਜ਼ਿਲ੍ਹਾ ਪ੍ਰਮੁੱਖ ਸੇਵਾ ਮੁਕਤ ਕਰਨਲ ਚੂਹੜ ਸਿੰਘ, ਸੇਵਾਮੁਕਤ ਐੱਸ.ਪੀ. ਰਾਮ ਜੀ ਦਾਸ, ਜ਼ਿਲ੍ਹਾ ਪੁਲਿਸ ਪੈਨਸ਼ਨਰ ਵੈਲੱਫ਼ੇਅਰ ਐਸੋਸੀਏਸ਼ਨ ਦੇ ਪ੍ਰਧਾਨ ਸੇਵਾਮੁਕਤ ਇੰਸਪੈਕਟਰ ਹਰਬੰਸ ਸਿੰਘ ਤੇ ਹੋਰ ਸੇਵਾਮੁਕਤ ਪੁਲਿਸ ਅਧਿਕਾਰੀ ਤੇ ਮੁਲਾਜ਼ਮ, ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦੇ ਅਤੇ ਜ਼ਿਲ੍ਹੇ ਦੇ ਸ਼ਹੀਦ ਪੁਲਿਸ ਕਰਮਚਾਰੀਆਂ ਦੇ ਪਰਿਵਾਰਾਂ ਨੇ ਭਾਗ ਲਿਆ | ਸਮਾਗਮ ਦੇ ਅਖੀਰ ਵਿਚ ਜ਼ਿਲ੍ਹੇ ਦੇ ਸ਼ਹੀਦ ਹੋਏ ਅਧਿਕਾਰੀਆਂ ਤੇ ਜੁਆਨਾਂ ਇੰਸਪੈਕਟਰ ਹਰਜੀਤ ਸਿੰਘ, ਐੱਸ.ਆਈ. ਗਿਆਨ ਚੰਦ, ਐੱਸ.ਆਈ. ਹਰਦਿਆਲ ਸਿੰਘ, ਐੱਸ.ਆਈ. ਪ੍ਰੇਮ ਚੰਦ, ਏ.ਐੱਸ.ਆਈ. ਅਵਤਾਰ ਸਿੰਘ, ਏ.ਐੱਸ.ਆਈ. ਰਾਮ ਸਰੂਪ, ਏ.ਐੱਸ.ਆਈ. ਪ੍ਰਕਾਸ਼ ਚੰਦ, ਮੁੱਖ ਸਿਪਾਹੀ ਕਰਮ ਚੰਦ, ਮੁੱਖ ਸਿਪਾਹੀ ਪਰਵੀਨ ਕੁਮਾਰ, ਮੁੱਖ ਸਿਪਾਹੀ ਬਲਦੇਵ ਸਿੰਘ, ਸਿਪਾਹੀ ਜਸਪਾਲ ਰਾਮ, ਸੀ-ਟੂ ਹੁਸਨ ਲਾਲ, ਸਿਪਾਹੀ ਜਸਵੀਰ ਸਿੰਘ, ਸਿਪਾਹੀ ਕੇਵਲ ਸਿੰਘ, ਸਿਪਾਹੀ ਕੇਵਲ ਕਿ੍ਸ਼ਨ, ਸਿਪਾਹੀ ਜਗਦੀਸ਼ ਸਿੰਘ, ਸਿਪਾਹੀ ਸਦਾ ਰਾਮ, ਸਿਪਾਹੀ ਰੌਸ਼ਨ ਲਾਲ, ਸਿਪਾਹੀ ਪਰਮਜੀਤ ਸਿੰਘ, ਸਿਪਾਹੀ ਗੁਰਦਾਵਰ ਰਾਮ, ਸਿਪਾਹੀ ਰਾਮਜੀ ਦਾਸ, ਪੰਜਾਬ ਹੋਮਗਾਰਡ ਜੁਆਨ ਅਜੀਤ ਸਿੰਘ, ਧਿਆਨ ਸਿੰਘ, ਸੁਸ਼ੀਲ ਕੁਮਾਰ, ਅਵਤਾਰ ਸਿੰਘ, ਸੋਮ ਨਾਥ ਅਤੇ ਅਮਰਜੀਤ ਸਿੰਘ ਆਦਿ ਦੇ ਪਰਿਵਾਰਾਂ ਨੂੰ ਸਨਮਾਨਿਤ ਵੀ ਕੀਤਾ ਗਿਆ |

ਦੋਆਬਾ ਸਪੋਰਟਸ ਐਾਡ ਵੈੱਲਫੇਅਰ ਕਲੱਬ ਦੇ ਪੁਸ਼ਵਿੰਦਰ ਸਿੰਘ ਪ੍ਰਧਾਨ ਚੁਣੇ

ਬਲਾਚੌਰ, 21 ਅਕਤੂਬਰ (ਗੁਰਦੇਵ ਸਿੰਘ ਗਹੂੰਣ)-ਦੋਆਬਾ ਸਪੋਰਟਸ ਐਾਡ ਵੈੱਲਫੇਅਰ ਕਲੱਬ (ਰਜਿ) ਗਹੂੰਣ ਦੀ ਵਿਸ਼ੇਸ਼ ਇਕੱਤਰਤਾ ਕਲੱਬ ਦੇ ਪ੍ਰਧਾਨ ਹਰਦੀਪ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਜਸਵੰਤ ਸਿੰਘ ਰਾਏ ਨੇ ਕਲੱਬ ਵਲੋਂ ਪਿਛਲੇ ਸਮੇਂ ਦੌਰਾਨ ਕੀਤੇ ਗਏ ...

ਪੂਰੀ ਖ਼ਬਰ »

ਬਹਿਰੀਨ ਤੋਂ ਆਇਆ ਮੰਢਾਲੀ ਦਾ ਨੌਜਵਾਨ ਦਿੱਲੀ ਏਅਰਪੋਰਟ ਤੋਂ ਲਾਪਤਾ

ਮੇਹਲੀ, 21 ਅਕਤੂਬਰ (ਸੰਦੀਪ ਸਿੰਘ)- ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਪਿੰਡ ਮੰਢਾਲੀ ਦੇ ਨੌਜਵਾਨ ਦਾ ਦਿੱਲੀ ਏਅਰਪੋਰਟ ਤੋਂ ਲਾਪਤਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਲਾਪਤਾ ਨੌਜਵਾਨ ਦੀ ਪਤਨੀ ਬਲਜੀਤ ਕੌਰ ਨੇ ਦੱਸਿਆ ਕਿ ਉਸ ਦਾ ਪਤੀ ਸੰਦੀਪ ਚੰਦ ਪੁੱਤਰ ਹੰਸ ਰਾਜ ...

ਪੂਰੀ ਖ਼ਬਰ »

ਮਕਸੂਦਪੁਰ ਸੂੰਢ ਦੀ ਦਾਣਾ ਮੰਡੀ 'ਚ ਡੀ. ਐਸ. ਪੀ. ਨੇ ਝੋਨੇ ਦੀਆਂ ਬੋਰੀਆਂ ਦਾ ਤੋਲ ਦੇਖਿਆ

ਸੰਧਵਾਂ, 21 ਅਕਤੂਬਰ (ਪ੍ਰੇਮੀ ਸੰਧਵਾਂ)- ਮਕਸੂਦਪੁਰ ਸੂੰਢ ਦੀ ਦਾਣਾ ਮੰਡੀ 'ਚ ਵਿਜੀਲੈਂਸ ਨਵਾਂਸ਼ਹਿਰ ਦੇ ਡੀ. ਐਸ. ਪੀ ਅਸ਼ਵਨੀ ਕੁਮਾਰ ਤੇ ਉਨ੍ਹਾਂ ਦੀ ਪੂਰੀ ਟੀਮ ਨੇ ਅਚਨਚੇਤ ਛਾਪੇਮਾਰੀ ਕਰਕੇ ਮੰਡੀ 'ਚ ਸਾਰੀਆਂ ਆੜ੍ਹਤ ਦੀਆਂ ਦੁਕਾਨਾਂ 'ਤੇ ਝੋਨੇ ਦੀਆਂ ਭਰੀਆਂ ...

ਪੂਰੀ ਖ਼ਬਰ »

ਧਾਰਮਿਕ ਮੇਲਾ 30 ਨੂੰ -ਤਿਆਰੀਆਂ ਜ਼ੋਰਾਂ 'ਤੇ

ਸੰਧਵਾਂ, 21 ਅਕਤੂਬਰ (ਪ੍ਰੇਮੀ)- ਪਿੰਡ ਬਲਾਕੀਪੁਰ ਵਿਖੇ ਲਾਲਾਜੀ ਦੇ ਦਰਬਾਰ 'ਤੇ ਦੇਸ਼ ਵਿਦੇਸ਼ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਸਲਾਨਾ ਜੋੜ ਮੇਲਾ 29 ਤੇ 30 ਅਕਤੂਬਰ ਨੂੰ ਮਨਾਇਆ ਜਾ ਰਿਹਾ ਹੈ | ਇਸ ਸਬੰਧੀ ਥਾਣੇਦਾਰ ਜਿੰਦਰ ਸਿੰਘ ਬਲਾਕੀਪੁਰ, ਅਵਤਾਰ ਸਿੰਘ ਅਤੇ ਡਾ: ...

ਪੂਰੀ ਖ਼ਬਰ »

ਨਾਜਾਇਜ਼ ਮਾਈਨਿੰਗ ਿਖ਼ਲਾਫ਼ ਪੱਕਾ ਮੋਰਚਾ 26 ਤੋਂ

ਭੱਦੀ, 21 ਅਕਤੂਬਰ (ਧੌਲ)-ਕੰਢੀ ਸੰਘਰਸ਼ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਮਹਾਂ ਸਿੰਘ ਰੌੜੀ ਅਤੇ ਕੰਢੀ ਸੰਘਰਸ਼ ਕਮੇਟੀ ਦੇ ਜ਼ਿਲ੍ਹਾ ਪ੍ਰਧਾਨ ਹੁਸਨ ਚੰਦ ਮਝੋਟ ਨੇ ਸਾਂਝੇ ਤੌਰ ਤੇ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਕਿਹਾ ਕਿ ਇਲਾਕੇ ਅੰਦਰ ਚੱਲ ਰਹੀ ਨਾਜਾਇਜ਼ ...

ਪੂਰੀ ਖ਼ਬਰ »

ਮੁਫਤ ਮੈਡੀਕਲ ਕੈਂਪ 'ਚ ਅੱਖਾਂ ਦੇ 300 ਮਰੀਜ਼ਾਂ ਦੀ ਕੀਤੀ ਜਾਂਚ

ਨਵਾਂਸ਼ਹਿਰ, 21 ਅਕਤੂਬਰ (ਹਰਮਿੰਦਰ ਸਿੰਘ ਪਿੰਟੂ)-ਅੱਜ ਧੰਨ-ਧੰਨ ਬਾਬਾ ਭਾਈ ਸਿੱਖ ਦੀ ਯਾਦ ਨੂੰ ਸਮਰਪਿਤ ਗੁਰੂ ਨਾਨਕ ਮਿਸ਼ਨ ਸੈਂਟਰ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਲਗਾਏ ਅੱਖਾਂ ਦੇ ਮੁਫ਼ਤ ਮੈਡੀਕਲ ਕੈਂਪ ਮੌਕੇ 300 ਮਰੀਜ਼ਾਂ ਦੀ ਜਾਂਚ ਕੀਤੀ ਗਈ | ਇਸ ...

ਪੂਰੀ ਖ਼ਬਰ »

ਬਾਬਾ ਬਲਰਾਜ ਕਾਲਜ ਬਲਾਚੌਰ ਦੀ ਭੰਗੜੇ ਦੀ ਟੀਮ ਨੇ ਜ਼ੋਨ ਵਿਚ ਪਹਿਲੇ ਨੰਬਰ 'ਤੇ ਰਹਿ ਕੇ ਕਾਲਜ ਅਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ- ਪਿ੍ੰ. ਸੁਨੀਲ ਖੋਸਲਾ

ਬਲਾਚੌਰ, 21 ਅਕਤੂਬਰ (ਗੁਰਦੇਵ ਸਿੰਘ ਗਹੂੰਣ)-ਬਾਬਾ ਬਲਰਾਜ ਪੰਜਾਬ ਯੂਨੀਵਰਸਿਟੀ ਕੰਸਟੀਚਿਊਐਾਟ ਕਾਲਜ ਬਲਾਚੌਰ ਦੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਦੀ ਇਕੱਤਰਤਾ ਕਾਲਜ ਦੇ ਪਿ੍ੰਸੀਪਲ ਸੁਨੀਲ ਖੋਸਲਾ ਦੀ ਪ੍ਰਧਾਨਗੀ ਹੇਠ ਹੋਈ | ਪਿ੍ੰਸੀਪਲ ਖੋਸਲਾ ਨੇ ਕਾਲਜ ਦੇ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਕਰਵਾਇਆ

ਨਵਾਂਸ਼ਹਿਰ, 21 ਅਕਤੂਬਰ (ਹਰਵਿੰਦਰ ਸਿੰਘ)-ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਸ੍ਰੀ ਗੁਰੂ ਰਾਮਦਾਸ ਸੇਵਾ ਸੁਸਾਇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸਿੰਘ ਸਭਾ ਚੰਡੀਗੜ੍ਹ ਚੌਾਕ ਵਿਖੇ ਕਰਵਾਇਆ ਗਿਆ | ਇਸ ਸਮਾਗਮ ...

ਪੂਰੀ ਖ਼ਬਰ »

ਸੂਬੇ ਦੇ ਲੋਕ ਅਗਾਮੀ ਚੋਣਾਂ 'ਚ ਕਾਂਗਰਸ ਸਰਕਾਰ ਦੀਆਂ ਧੱਕੇਸ਼ਾਹੀਆਂ ਦਾ ਜਵਾਬ ਦੇਣਗੇ- ਡਾ: ਸੁੱਖੀ, ਚੰਦੂਮਾਜਰਾ

ਸੰਧਵਾਂ, 21 ਅਕਤੂਬਰ (ਪ੍ਰੇਮੀ ਸੰਧਵਾਂ) - ਸੂਬੇ ਦੇ ਲੋਕਾਂ ਨਾਲ ਕਈ ਤਰ੍ਹਾਂ ਦਾ ਝੂਠ ਬੋਲ ਕੇ ਸੱਤਾ 'ਤੇ ਕਾਬਜ਼ ਪੰਜਾਬ ਦੀ ਕਾਂਗਰਸ ਸਰਕਾਰ ਨੇ ਬੇਰੁਜਗਾਰ ਨੌਜਵਾਨਾਂ ਨੂੰ ਨੌਕਰੀਆਂ ਤਾਂ ਕੀ ਦੇਣੀਆਂ ਸਨ ਉਲਟਾ ਨਵੇਂ ਅਧਿਆਪਕਾਂ ਦੀਆਂ ਤਨਖਾਹਾਂ ਵਿਚ ਭਾਰੀ ਕਟੌਤੀ ...

ਪੂਰੀ ਖ਼ਬਰ »

'ਗੁਰੂ ਮਾਨਿਓ ਗ੍ਰੰਥ' ਨਗਰ ਕੀਰਤਨ 28 ਨੂੰ -ਪੋਸਟਰ ਕੀਤਾ ਜਾਰੀ

ਬੰਗਾ, 21 ਅਕਤੂਬਰ (ਕਰਮ ਲਧਾਣਾ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਗੁਰੂ ਮਾਨਿਓ ਗ੍ਰੰਥ ਨਗਰ ਕੀਰਤਨ ਜੋ ਤੀਸਰੇ ਪਾਤਸ਼ਾਹ ਸ੍ਰੀ ਗੁਰੂ ਅਮਰਦਾਸ ਤੋਂ ਵਰੋਸਾਏ ਬਾਬਾ ਗੰਗ ਦਾਸ, ਬਾਬਾ ਜਵਾਹਰ ਸਿੰਘ ਜੀ ਗੁਰਦੁਆਰਾ ਬਾਬਾ ਜਵਾਹਰ ...

ਪੂਰੀ ਖ਼ਬਰ »

ਸਮਾਜ ਲਈ ਤੰਦਰੁਸਤੀ ਦਾ ਦਾਨ ਸਭ ਤੋਂ ਉੱਤਮ ਤੇ ਮਹਾਨ- ਡਾ: ਚਰਨਜੀਤ ਕੌਰ

ਮੁਕੰਦਪੁਰ, 21 ਅਕਤੂਬਰ (ਅਮਰੀਕ ਸਿੰਘ ਢੀਂਡਸਾ) - ਪ੍ਰਵਾਸੀ ਭਾਰਤੀ ਸੰਤੋਖ ਸਿੰਘ ਕੁਢੈਲ ਵਾਸੀ ਜਗਤਪੁਰ ਵਲੋਂ ਆਪਣੇ ਘਰ ਵਿਖੇ ਔਰਤਾਂ ਵਾਸਤੇ ਕਸਰਤ ਘਰ ਬਣਾ ਕੇ ਬੀਬੀਆਂ ਦੇ ਕਸਰਤ ਕਰਨ ਲਈ ਅਧੁਨਿਕ ਮਸ਼ੀਨਾਂ ਵੀ ਮੁੱਹਈਆ ਕਰਵਾਈਆਂ ਹਨ | ਇਸ ਕਸਰਤ ਘਰ ਦਾ ਉਦਘਾਟਨ ...

ਪੂਰੀ ਖ਼ਬਰ »

ਸਰਕਾਰ ਜੀ! ਕਦੋਂ ਖੁੱਲ੍ਹਣਗੇ ਕਟਾਰੀਆਂ-ਬਹਿਰਾਮ ਸੜਕ ਦੇ ਭਾਗ

ਕਟਾਰੀਆਂ, 21 ਅਕਤੂਬਰ (ਨਵਜੋਤ ਸਿੰਘ ਜੱਖੂ)- ਲੰਬੇ ਸਮੇਂ ਤੋਂ ਕਟਾਰੀਆਂ-ਬਹਿਰਾਮ ਮੁੱਖ ਸੜਕ ਜਿੱਥੇ ਦੁਪਹੀਆ ਵਾਹਨਾਂ ਲਈ ਮੌਤ ਦਾ ਖੂਹ ਬਣਦੀ ਜਾ ਰਹੀ ਹੈ ਉੱਥੇ ਹੀ ਪਿੱਛੇ ਤੋਂ ਸਪੀਡ ਨਾਲ ਆਉਣ ਵਾਲੇ ਹਰ ਵਾਹਨ ਲਈ ਉਕਤ ਖਸਤਾ ਹਾਲਤ ਸੜਕ ਖ਼ਤਰਾ ਬਣਦੀ ਜਾ ਰਹੀ ਹੈ ...

ਪੂਰੀ ਖ਼ਬਰ »

ਡਾਨ ਪਬਲਿਕ ਸਕੂਲ ਦੀ ਨਵੀਂ ਇਮਾਰਤ ਵਿਚ ਵਿੱਦਿਅਕ ਸ਼ੈਸ਼ਨ ਦੀ ਸ਼ੁਰੂਆਤ

ਉੜਾਪੜ/ਲਸਾੜਾ, 21 ਅਕਤੂਬਰ (ਲਖਵੀਰ ਸਿੰਘ ਖੁਰਦ)- ਡਾਨ ਪਬਲਿਕ ਸਕੂਲ ਉੜਾਪੜ ਵਿਖੇ ਨਵੇਂ ਵਿੱਦਿਅਕ ਸੈਸ਼ਨ ਦੀ ਆਰੰਭਤਾ ਗੁਰੂ ਘਰ ਵਿਖੇ ਅਰਦਾਸ ਬੇਨਤੀ ਕਰਕੇ ਕੀਤੀ ਗਈ | ਇਸ ਮੌਕੇ ਹੋਏ ਸਮਾਗਮ ਵਿਚ ਸਕੂਲ ਸਟਾਫ਼, ਬੱਚਿਆਂ ਅਤੇ ਉਹਨਾਂ ਦੇ ਮਾਪਿਆਂ ਨੇ ਹਿੱਸਾ ਲਿਆ | ...

ਪੂਰੀ ਖ਼ਬਰ »

ਸਰਕਾਰੀ ਸਕੂਲਾਂ 'ਚ ਅਧਿਆਪਕਾਂ ਦੀ ਘਾਟ ਕਾਰਨ ਬੱਚਿਆਂ ਦਾ ਭਵਿੱਖ ਖ਼ਤਰੇ 'ਚ

ਸੰਧਵਾਂ, 21 ਅਕਤੂਬਰ (ਪੇ੍ਰਮੀ ਸੰਧਵਾਂ) - ਅਮੀਰ ਲੋਕ ਤਾਂ ਬੱਚਿਆਂ ਦੇ ਚੰਗੇ ਭਵਿੱਖ ਲਈ ਪ੍ਰਾਈਵੇਟ ਸਕੂਲਾਂ ਵਿਚ ਆਪਣੇ ਬੱਚਿਆਂ ਦਾ ਦਾਖ਼ਲਾ ਕਰਵਾ ਦਿੰਦੇ ਹਨ ਪਰ ਤਿੰਨ ਸੌ ਰੁਪਏ ਦਿਹਾੜੀ ਲੈਣ ਵਾਲੇ ਮਜ਼ਦੂਰ ਘਰ ਦੀਆਂ ਅਨੇਕਾਂ ਤੰਗੀਆਂ ਕਾਰਨ ਪ੍ਰਾਈਵੇਟ ਸਕੂਲਾਂ ...

ਪੂਰੀ ਖ਼ਬਰ »

ਰਾਜੇਸ਼ ਕੁਮਾਰ ਵਲੋਂ ਸਕੂਲ ਨੂੰ ਮਾਲੀ ਸਹਾਇਤਾ

ਮੁਕੰਦਪੁਰ, 21 ਅਕਤੂਬਰ (ਦੇਸ ਰਾਜ ਬੰਗਾ)- ਸਰਕਾਰੀ ਸਮਾਰਟ ਸੀਨੀਅਰ ਸੈਕੰਡਰੀ ਸਕੂਲ ਮੁਕੰਦਪੁਰ ਦੇ ਪੁਰਾਣੇ ਵਿਦਿਆਰਥੀ ਰਾਜੇਸ਼ ਕੁਮਾਰ ਖਾਨਖਾਨਾ ਨੇ ਆਪਣੀ ਕਮਾਈ ਦਾ ਦਸਵੰਧ ਕੱਢਦੇ ਹੋਏ ਸਕੂਲ ਦੇ ਵਿੱਦਿਅਕ ਕੰਮਾਂ ਵਾਸਤੇ 25 ਹਜ਼ਾਰ ਰੁਪਏ ਦੀ ਨਗਦ ਰਾਸ਼ੀ ਦਾਨ ...

ਪੂਰੀ ਖ਼ਬਰ »

ਅੰਮਿ੍ਤਸਰ 'ਚ ਦੁਸਹਿਰੇ ਦੌਰਾਨ ਵਾਪਰੇ ਦੁਖਾਂਤ 'ਤੇ ਦੁੱਖ ਪ੍ਰਗਟਾਇਆ

ਬਹਿਰਾਮ, 21 ਅਕਤੂਬਰ (ਨਛੱਤਰ ਸਿੰਘ ਬਹਿਰਾਮ) - ਦੁਸਹਿਰੇ ਵਾਲੀ ਸ਼ਾਮ ਨੂੰ ਅੰਮਿ੍ਤਸਰ ਵਿਖੇ ਦੁਸਹਿਰੇ ਮੇਲੇ ਦੌਰਾਨ ਵਾਪਰੇ ਦਰਦਨਾਕ ਹਾਦਸੇ 'ਤੇ ਸੰਤ ਕੁਲਵੰਤ ਰਾਮ ਭਰੋਮਜਾਰਾ ਪ੍ਰਧਾਨ ਸ੍ਰੀ ਗੁਰੂ ਰਵਿਦਾਸ ਸਾਧੂ ਸੰਪਰਦਾਇ ਸੁਸਾਇਟੀ ਰਜਿ: ਪੰਜਾਬ ਨੇ ਦੁੱਖ ਦਾ ...

ਪੂਰੀ ਖ਼ਬਰ »

ਕਿਸਾਨਾਂ ਪ੍ਰਤੀ ਸਰਕਾਰ ਦੀ ਬੇਰੁਖੀ ਕਾਰਨ ਹੋ ਰਹੀ ਹੈ ਖੱਜਲ ਖੁਆਰੀ-ਮਾਂਗਟ

ਘੁੰਮਣਾਂ, 21 ਅਕਤੂਬਰ (ਮਹਿੰਦਰ ਪਾਲ ਸਿੰਘ) - ਇਸ ਵਾਰ ਝੋਨੇ ਦੀ ਲੁਆਈ ਤੋਂ ਲੈ ਕੇ ਜਿਣਸ ਵੇਚਣ ਤੱਕ ਕਿਸਾਨਾਂ ਦੀ ਖੱਜਲ-ਖੁਆਰੀ ਸਰਕਾਰ ਦੀ ਬੇਰੁਖੀ ਕਾਰਨ ਹੋ ਰਹੀ ਹੈ | ਇਹ ਵਿਚਾਰ ਸ਼ੋ੍ਰਮਣੀ ਅਕਾਲੀ ਦਲ (ਬ) ਦੇ ਸਰਕਲ ਪ੍ਰਧਾਨ ਸੁਰਜੀਤ ਸਿੰਘ ਮਾਂਗਟ ਨੇ ਪੱਤਰਕਾਰਾਂ ਨਾਲ ...

ਪੂਰੀ ਖ਼ਬਰ »

ਦੂਜਾ ਭਗਵਤੀ ਜਾਗਰਨ ਕਰਵਾਇਆ

ਕਾਠਗੜ੍ਹ, 21 ਅਕਤੂਬਰ (ਬਲਦੇਵ ਸਿੰਘ ਪਨੇਸਰ)-ਪਿੰਡ ਬਾਲੇਵਾਲ ਵਿਖੇ ਨਗਰ ਨਿਵਾਸੀਆਂ ਵਲੋਂ ਦੂਸਰਾ ਭਗਵਤੀ ਜਾਗਰਨ ਕਰਵਾਇਆ ਗਿਆ | ਇਸ ਮੌਕੇ ਐਨ.ਆਰ.ਆਈ.ਗੁਰਮੀਤ ਰਾਮ ਨੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹ ਤੇ ਉਨ੍ਹਾਂ ਦੀ ਧਰਮ ਪਤਨੀ ਸੁਮਨ ਦੇਵੀ ਪਿੰਡ ਦੀ ...

ਪੂਰੀ ਖ਼ਬਰ »

ਨਿਰਮਲ ਸਾਗਰ ਸਕੂਲ 'ਚ ਦੁਸਹਿਰੇ ਦਾ ਤਿਉਹਾਰ ਮਨਾਇਆ

ਉੜਾਪੜ/ਲਸਾੜਾ, 21 ਅਕਤੂਬਰ (ਖੁਰਦ)- ਨਿਰਮਲ ਸਾਗਰ ਪਬਲਿਕ ਸਕੂਲ ਲਸਾੜਾ ਵਿਖੇ ਦੁਸਹਿਰੇ ਦਾ ਤਿਉਹਾਰ ਵਿਦਿਆਰਥੀਆਂ ਵਲੋਂ ਮਨਾਇਆ ਗਿਆ | ਬੱਚੇ ਰਾਮ, ਲਛਮਣ ਤੇ ਹਨੂਮਾਨ, ਸੀਤਾ, ਰਾਵਣ, ਕੁੰਭਕਰਨ ਅਤੇ ਮੇਘਨਾਥ ਬਣ ਕੇ ਆਏ | ਉਹਨਾਂ ਨੇ ਰਾਮ ਲੀਲਾ ਰਚੀ, ਜਿਸ ਨੂੰ ਸਾਰਿਆਂ ਨੇ ...

ਪੂਰੀ ਖ਼ਬਰ »

ਖਿਡਾਰੀਆਂ ਨੂੰ ਵਰਦੀਆਂ ਵੰਡੀਆਂ

ਪੱਲੀ ਝਿੱਕੀ, 21 ਅਕਤੂਬਰ (ਪਾਬਲਾ)- ਸਮਾਜ ਸੇਵੀ ਬੀਬੀ ਪਰਮਜੀਤ ਕੌਰ ਯੂ. ਐਸ. ਏ ਅਤੇ ਸੇਵਾਦਾਰ ਨਰੰਜਣ ਸਿੰਘ ਵਲੋਂ ਪਿੰਡ ਪੱਲੀ ਝਿੱਕੀ ਦੇ ਸਪੋਰਟਸ ਕਲੱਬ ਦੀ ਫੁੱਟਬਾਲ 'ਬੀ' ਟੀਮ ਦੇ ਖਿਡਾਰੀਆਂ ਨੂੰ ਵਰਦੀਆਂ ਵੰਡੀਆਂ ਗਈਆਂ | ਉਪਰੰਤ ਸਮਾਜ ਸੇਵੀ ਪਰਮਜੀਤ ਕੌਰ ਨੇ ਕਿਹਾ ...

ਪੂਰੀ ਖ਼ਬਰ »

ਰੇਲ ਹਾਦਸੇ 'ਤੇ ਰਾਜਨੀਤੀ ਕਰਨਾ ਮਾੜਾ ਰੁਝਾਨ- ਸੈਣੀ

ਬਲਾਚੌਰ, 21 ਅਕਤੂਬਰ (ਦੀਦਾਰ ਸਿੰਘ)-ਦਸਹਿਰੇ ਵਾਲੀ ਸ਼ਾਮ ਅੰਮਿ੍ਤਸਰ ਵਿਖੇ ਹੋਏ ਭਿਆਨਕ ਰੇਲ ਹਾਦਸੇ ਵਿਚ ਕਰੀਬ 60 ਲੋਕਾਂ ਦੀ ਜਾਨ ਚੱਲੇ ਗਈ ਅਤੇ ਸੈਂਕੜੇ ਹੋਰ ਗੰਭੀਰ ਜ਼ਖਮੀ ਹੋ ਗਏ | ਇਸ ਮਾਮਲੇ 'ਚ ਕੁੱਝ ਸਿਆਸੀ ਦਲਾਂ ਵੱਲੋਂ ਕੀਤੀ ਜਾ ਰਹੀ ਰਾਜਨੀਤੀ ਇੱਕ ਮਾੜਾ ...

ਪੂਰੀ ਖ਼ਬਰ »

ਪੋਸਟਰ ਮੇਕਿੰਗ ਮੁਕਾਬਲੇ ਕਰਵਾਏ

ਨਵਾਾਸ਼ਹਿਰ, 21 ਅਕਤੂਬਰ (ਮਹੇ)- ਕੇ.ਸੀ. ਪਬਲਿਕ ਸਕੂਲ 'ਚ ਏ.ਐਨ.ਵੀ.ਆਈ. ਬੁਕਸ ਆਰਟ ਕੰਟੈਸਟ 2018-19 ਕਰਵਾਇਆ ਗਿਆ | ਇਸ ਇੰਟਰ ਸਕੂਲ ਪੋਸਟਰ ਅਤੇ ਚਾਰਟ ਮੇਕਿੰਗ ਮੁਕਾਬਲੇ 'ਚ ਨਰਸਰੀ ਤੋਂ ਲੈ ਕੇ ਅੱਠਵੀਂ ਤੱਕ ਦੇ ਕਰੀਬ 450 ਵਿਦਿਆਰਥੀਆਂ ਨੇ ਹਿੱਸਾ ਲਿਆ | ਮੁਕਾਬਲੇ ਦੇ ...

ਪੂਰੀ ਖ਼ਬਰ »

ਸਕੂਲ ਨੂੰ ਵਾਟਰ ਕੂਲਰ ਭੇਟ ਕੀਤਾ

ਰੈਲਮਾਜਰਾ, 21 ਅਕਤੂਬਰ (ਰੋਮੀ)- ਪਾਰਵਤੀ ਕੋਲ ਡੈਮ ਟਰਾਂਸਮਿਸ਼ਨ ਕੰਪਨੀ ਲਿਮ. ਰੋਪੜ ਵਲੋਂ ਆਪਣੇ ਸਮਾਜ ਸੇਵੀ ਕੰਮਾਂ ਨੂੰ ਜਾਰੀ ਰੱਖਦਿਆਂ ਸਨਅਤੀ ਖੇਤਰ ਦੇ ਪਿੰਡ ਰੈਲਮਾਜਰਾ ਦੇ ਸਰਕਾਰੀ ਹਾਈ ਸਕੂਲ ਅਤੇ ਪ੍ਰਾਇਮਰੀ ਸਕੂਲ ਦੇ ਬੱਚਿਆਂ ਨੂੰ ਸਾਫ਼ ਅਤੇ ਸ਼ੱੁਧ ਪਾਣੀ ...

ਪੂਰੀ ਖ਼ਬਰ »

ਡਾ: ਹਰਪ੍ਰੀਤ ਕੈਂਥ ਵਲੋਂ ਹਕੀਮਪੁਰ ਮੰਡੀ ਦਾ ਦੌਰਾ

ਮੁਕੰਦਪੁਰ, 21 ਅਕਤੂਬਰ (ਦੇਸ ਰਾਜ) - ਕਾਂਗਰਸੀ ਆਗੂ ਡਾ: ਹਰਪ੍ਰੀਤ ਸਿੰਘ ਕੈਂਥ ਵਲੋਂ ਫੋਕਲ ਪੁਆਇੰਟ ਹਕੀਮਪੁਰ ਵਿਖੇ ਦਾਣਾ ਮੰਡੀ ਦਾ ਦੌਰਾ ਕੀਤਾ | ਅਤੇ ਖ੍ਰੀਦ ਪ੍ਰਬੰਧਾਂ ਦਾ ਜਾਇਜਾ ਲਿਆ ਅਤੇ ਸਾਰੇ ਕੰਮ 'ਤੇ ਤਸੱਲੀ ਪ੍ਰਗਟ ਕੀਤੀ ਗਈ | ਇਸ ਮੌਕੇ ਉਨ੍ਹਾਂ ਕਿਸਾਨਾਂ ...

ਪੂਰੀ ਖ਼ਬਰ »

ਕੈਂਸਰ ਸਬੰਧੀ ਜਾਗਰੂਕਤਾ ਸਮਾਰੋਹ ਕਰਵਾਇਆ

ਮੁਕੰਦਪੁਰ, 21 ਅਕਤੂਬਰ (ਅਮਰੀਕ ਸਿੰਘ ਢੀਂਡਸਾ)- ਸਥਾਨਕ ਸਾਧੂ ਸਿੰਘ ਸ਼ੇਰ ਗਿੱਲ ਅਕੈਡਮੀ - ਮੈਪਲ ਬੀਅਰ ਕੈਨੇਡੀਅਨ ਸਕੂਲ ਵਿਖੇ ਕੈਂਸਰ ਜਿਹੀ ਭਿਆਨਕ ਤੇ ਨਾਮੁਰਾਦ ਬੀਮਾਰੀ ਬਾਰੇ ਵਿਦਿਆਰਥੀਆਂ ਨੂੰ ਜਾਗਰੂਕ ਕਰਨ ਲਈ ਇਕ ਸਮਾਗਮ ਕਰਵਾਇਆ ਗਿਆ ਜਿਸ ਵਿਚ ਦਿੱਲੀ ਤੋਂ ...

ਪੂਰੀ ਖ਼ਬਰ »

ਵਿਦਿਆਰਥੀਆਂ ਵੱਲੋਂ ਸਾਇੰਸ ਸਿਟੀ ਦਾ ਵਿੱਦਿਅਕ ਟੂਰ

ਔੜ, 21 ਅਕਤੂਬਰ (ਗਿਰਨ)- ਪੰਜਾਬ ਦੇ ਸਰਕਾਰੀ ਸਕੂਲਾਂ ਵਿਚ ਪੜ੍ਹ ਰਹੇ ਸਮੂਹ ਵਿਦਿਆਰਥੀਆਂ ਦੀ ਸਾਇੰਸ ਵਿਸ਼ੇ ਪ੍ਰਤੀ ਰੁਚੀ ਵਧਾਉਣ ਲਈ ਸਮੇਂ-ਸਮੇਂ ਤੇ ਸਰਕਾਰ ਵਲੋਂ ਵੱਖੋ ਵੱਖਰੇ ਪ੍ਰੋਜੈਕਟ ਚਲਾਏ ਜਾ ਰਹੇ ਹਨ, ਤਹਿਤ ਅੱਜ ਸਕੂਲ ਮੁਖੀ ਕਸ਼ਮੀਰ ਸਿੰਘ ਸਰਕਾਰੀ ਹਾਈ ...

ਪੂਰੀ ਖ਼ਬਰ »

ਕਾਮਰੇਡ ਰੌੜੀ 'ਤੇ ਕੀਤਾ ਝੂਠਾ ਪਰਚਾ ਰੱਦ ਕਰਨ ਦੀ ਮੰਗ

ਬੰਗਾ, 21 ਅਕਤੂਬਰ (ਨੂਰਪੁਰ) - ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਪ੍ਰਧਾਨ ਰਾਮ ਸਿੰਘ ਨੂਰਪੁਰੀ ਅਤੇ ਸੂਬਾ ਸਕੱਤਰ ਗੁਰਮੇਸ਼ ਸਿੰਘ ਨੇ ਸੀਟੂ ਆਗੂ ਕਾਮਰੇਡ ਮਹਾਂ ਸਿੰਘ ਰੌੜੀ ਅਤੇ ਹੋਰ ਆਗੂਆਂ 'ਤੇ ਹੋਏ ਝੂਠੇ ਪਰਚੇ ਰੱਦ ਕਰਨ ਦੀ ਮੰਗ ਕੀਤੀ | ਉਨ੍ਹਾਂ ਕਿਹਾ ...

ਪੂਰੀ ਖ਼ਬਰ »

ਦਿਨ ਦਿਹਾੜੇ ਚੋਰੀਆਂ ਕਾਰਨ ਦਹਿਸ਼ਤ ਦਾ ਮਾਹੌਲ

ਪੱਲੀ ਝਿੱਕੀ, 21 ਅਕਤੂਬਰ (ਕੁਲਦੀਪ ਸਿੰਘ)- ਬੀਤੇ ਦਿਨੀ ਦਿਨ ਦਿਹਾੜੇ ਪਿੰਡ ਪੱਲੀ ਝਿੱਕੀ ਵਿਖੇ ਪਿੰਡ ਦੀ ਬਾਹਰਲੀ ਫਿਰਨੀ 'ਤੇ ਦੁਪਹਿਰ ਦੇ ਸਮੇਂ ਚਾਰ ਬੰਦੇ ਦੇਖੇ ਗਏ | ਜਦੋਂ ਉਨ੍ਹਾਂ ਨੂੰ ਦੇਖਿਆ ਗਿਆ ਤਾਂ ਉਹ ਗੰਨੇ ਦੇ ਖੇਤਾਂ ਵਿਚ ਵੜ ਗਏ | ਉਸ ਇਕ ਔਰਤ ਵਲੋਂ ਰੋਲਾ ...

ਪੂਰੀ ਖ਼ਬਰ »

ਜਾਗਰੂਕਤਾ ਸੈਮੀਨਾਰ ਲਗਾਇਆ

ਬੰਗਾ, 21 ਅਕਤੂਬਰ (ਨੂਰਪੁਰ) - ਸਿੱਖ ਨੈਸ਼ਨਲ ਕਾਲਜ ਬੰਗਾ ਦੇ ਕਾਮਰਸ ਅਤੇ ਮੈਨੇਜਮੈਂਟ ਵਿਭਾਗ ਨੇ ਸੈਬੀ ਦੀ ਸਹਾਇਤਾ ਨਾਲ ਇਨਵੈਸਟਮੈਂਟ ਅਵੇਅਰਨੈਸ ਸੈਮੀਨਾਰ ਕਰਵਾਇਆ | ਇਸ ਮੌਕੇ ਲੁਧਿਆਣਾ ਰਿਟੇਲ ਇਨਵੈਸਟਰ ਐਸੋਸੀਏਸ਼ਨ ਦੇ ਪ੍ਰਧਾਨ ਲੈਫਟੀਨੈਂਟ ਕਰਨਲ (ਰਿਟਾ.) ਜੇ. ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲ ਗੋਸਲ 'ਚ ਸਾਰੀਆਂ ਜਮਾਤਾਂ ਬਣੀਆਂ ਸਮਾਰਟ ਕਲਾਸਾਂ

ਬੰਗਾ, 21 ਅਕਤੂਬਰ (ਜਸਬੀਰ ਸਿੰਘ ਨੂਰਪੁਰ)- ਸਰਕਾਰੀ ਪ੍ਰਾਇਮਰੀ ਸਕੂਲ ਗੋਸਲ ਜ਼ਿਲ੍ਹੇ ਦਾ ਮੋਹਰੀ ਸਕੂਲ ਬਣ ਗਿਆ ਹੈ | ਸਕੱਤਰ ਕਿ੍ਸ਼ਨ ਕੁਾਮਰ ਦੀ ਅਗਵਾਈ ਅਧੀਨ ਚਲਾਈ ਜਾ ਰਹੀ ਸਮਾਰਟ ਸਕੂਲ ਮੁਹਿੰਮ ਤਹਿਤ ਇਸ ਸਕੂਲ ਵਿਚ ਸਾਰੀਆਂ ਜਮਾਤਾਂ ਦੇ ਕਮਰਿਆਂ ਵਿਚ ਐਲ. ਈ. ਡੀ ...

ਪੂਰੀ ਖ਼ਬਰ »

ਜੀਵਨ ਅੰਦਰ ਕੀਤੇ ਨੇਕ ਕੰਮ ਅਤੇ ਪ੍ਰਭੂ ਦਾ ਸਿਮਰਨ ਇਨਸਾਨ ਦੇ ਆਖ਼ਰੀ ਸਮੇਂ ਕੰਮ ਆਉਂਦਾ ਹੈ-ਸੰਤ ਸੁਰਿੰਦਰ ਦਾਸ

ਸੜੋਆ, 21 ਅਕਤੂਬਰ (ਨਾਨੋਵਾਲੀਆ)-ਸ੍ਰੀ ਗੁਰੂ ਰਵਿਦਾਸ ਇਤਿਹਾਸਕ ਧਰਮ ਅਸਥਾਨ ਸ਼੍ਰੀ ਚਰਨ ਛੋਹ ਗੰਗਾ ਅੰਮਿ੍ਤ-ਕੁੰਡ ਸੱਚਖੰਡ ਖੁਰਾਲਗੜ੍ਹ ਸਾਹਿਬ ਵਿਖੇ ਸਰਬੱਤ ਦੇ ਭਲੇ ਲਈ ਆਦਿ ਧਰਮ ਸਤਿਸੰਗ ਕਰਵਾਇਆ ਗਿਆ | ਇਸ ਮੌਕੇ ਪੰਜਾਬ ਭਰ ਤੋਂ ਪਹੁੰਚੀਆਂ ਸੰਗਤਾਂ ਨੇ ਸ੍ਰੀ ...

ਪੂਰੀ ਖ਼ਬਰ »

ਇਲਾਕੇ ਨੇ ਸ਼ਹੀਦ ਦਰਸ਼ਨ ਸਿੰਘ ਨੂੰ ਯਾਦ ਕੀਤਾ

ਜਾਡਲਾ, 21 ਅਕਤੂਬਰ (ਬੱਲੀ)-ਜਿਨ੍ਹਾਂ ਸ਼ਖ਼ਸੀਅਤਾਂ ਨੇ ਦੇਸ਼ ਦੀ ਰਾਖੀ ਖ਼ਾਤਰ ਸ਼ਹੀਦੀਆਂ ਪਾਈਆਂ ਦੇਸ਼ ਉਨ੍ਹਾਂ ਨੂੰ ਯਾਦ ਕਰਦਾ ਹੋਇਆ ਹਮੇਸ਼ਾ ਉਨ੍ਹਾਂ ਨੂੰ ਨਤਮਸਤਕ ਹੁੰਦਾ ਰਹੇਗਾ | ਇਹ ਵਿਚਾਰ ਬੀ.ਐੱਸ.ਐਫ ਦੇ ਹਵਾਲਦਾਰ ਤਿਲਕ ਰਾਜ, ਲੈਕਚਰਾਰ ਮੁਲਖ ਰਾਜ ਅਤੇ ...

ਪੂਰੀ ਖ਼ਬਰ »

ਪੁਲਿਸ ਦੇ ਸ਼ਹੀਦਾਂ ਦੀ ਯਾਦ 'ਚ ਸਮਾਗਮ ਕਰਵਾਇਆ

ਰੈਲਮਾਜਰਾ, 21 ਅਕਤੂਬਰ (ਰਾਕੇਸ਼ ਰੋਮੀ, ਸੁਭਾਸ਼ ਟੌਾਸਾ)- ਰਿਆਤ ਗਰੁੱਪ ਆਫ਼ ਇੰਸਟੀਚਿਉਸ਼ਨ ਰੈਲਮਾਜਰਾ ਕੈਂਪਸ ਵਿਚ ਪੁਲਿਸ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਲਈ ਸਮਾਗਮ ਕਰਵਾਇਆ ਗਿਆ | ਇਸ ਪ੍ਰੋਗਰਾਮ ਵਿਚ ਬਲਾਚੌਰ ਦੇ ਡੀ.ਐੱਸ.ਪੀ. ਰਾਜਪਾਲ ਸਿੰਘ ਹੁੰਦਲ ਨੇ ...

ਪੂਰੀ ਖ਼ਬਰ »

ਬਠਿੰਡਾ ਨਿਵਾਸੀ ਰਜਿੰਦਰ ਗੁਪਤਾ 118 ਵੀਂ ਵਾਰ ਸਾਈਕਲ ਯਾਤਰਾ ਕਰਦੇ ਨਵਾਂਸ਼ਹਿਰ ਪਹੁੰਚੇ

ਨਵਾਂਸ਼ਹਿਰ, 21 ਅਕਤੂਬਰ (ਹਰਮਿੰਦਰ ਸਿੰਘ ਪਿੰਟੂ)-ਪਿਛਲੇ 30 ਸਾਲਾਂ ਤੋਂ ਸਾਈਕਲ ਉੱਤੇ ਵੱਖ-ਵੱਖ ਧਾਰਮਿਕ ਸਥਾਨਾ ਦੀ ਯਾਤਰਾ ਕਰ ਰਹੇ ਬਠਿੰਡਾ ਨਿਵਾਸੀ ਰਜਿੰਦਰ ਗੁਪਤਾ 118 ਵੀਂ ਵਾਰ ਮਾਤਾ ਵੈਸ਼ਨੋ ਦੇਵੀ ਦੀ ਯਾਤਰਾ ਕਰ ਕੇ ਨਵਾਂਸ਼ਹਿਰ ਪਹੁੰਚੇ | ਇਸ ਮੌਕੇ ਉਨ੍ਹਾਂ ...

ਪੂਰੀ ਖ਼ਬਰ »

ਸਰਕਾਰ ਵਲੋਂ ਝੋਨੇ ਦੀ ਖਰੀਦ ਦੇ ਪੁਖਤਾ ਪ੍ਰਬੰਧ-ਬਿੱਲਾ

ਬਹਿਰਾਮ, 21 ਅਕਤੂਬਰ (ਸਰਬਜੀਤ ਸਿੰਘ ਚੱਕਰਾਮੰੂ)- ਪੰਜਾਬ ਸਰਕਾਰ ਵਲੋਂ ਝੋਨੇ ਦੀ ਖਰੀਦ ਕਰਨ ਲਈ ਪੁਖਤਾ ਪ੍ਰਬੰਧ ਕੀਤੇ ਹੋਏ ਹਨ ਅਤੇ ਕਿਸਾਨਾਂ ਨੂੰ ਮੰਡੀਆਂ ਵਿਚ ਝੋਨਾ ਵੇਚਣ ਸਮੇਂ ਕੋਈ ਵੀ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ...

ਪੂਰੀ ਖ਼ਬਰ »

ਬੇਟ ਇਲਾਕੇ ਦੇ ਪਿੰਡਾਂ ਲਈ ਬੱਸ ਸੇਵਾ ਦੀ ਮੰਗ

ਬਲਾਚੌਰ, 21 ਅਕਤੂਬਰ (ਦੀਦਾਰ ਸਿੰਘ ਬਲਾਚੌਰੀਆ)-ਬਲਾਚੌਰ ਇਲਾਕੇ ਦੇ ਮੰਡ ਖੇਤਰ ਵਿਚ ਬੱਸ ਸੇਵਾ ਨਾ ਹੋਣ ਕਾਰਨ ਲੋਕਾਂ ਨੂੰ ਸ਼ਹਿਰ ਆਉਣ ਜਾਣ ਲਈ ਭਾਰੀ ਦਿੱਕਤ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਇਹ ਵਿਚਾਰ ਬਲਾਕ ਸੰਮਤੀ ਮੈਂਬਰ ਤੇ ਪਿੰਡ ਔਲੀਆਪੁਰ ਦੇ ਸਰਪੰਚ ਹਰਮੇਸ਼ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਬੂਟੇ ਲਗਾਏ

ਨਵਾਂਸ਼ਹਿਰ, 21 ਅਕਤੂਬਰ (ਹਰਮਿੰਦਰ ਸਿੰਘ ਪਿੰਟੂ)-ਅੱਜ ਪਿੰਡ ਬਰਨਾਲਾ ਕਲਾਂ ਵਿਖੇ ਸ਼੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵੱਖ-ਵੱਖ ਕਿਸਮਾਂ ਦੇ ਸਜਾਵਟੀ ਬੂਟੇ ਲਗਾਏ ਗਏ | ਇਸ ਮੌਕੇ ਸਮਾਜ ਸੇਵੀ ਬਲਵੰਤ ਸਿੰਘ ਪਾਬਲਾ ਅਤੇ ਭਾਈ ਜਸਵੀਰ ਸਿੰਘ ਨੇ ...

ਪੂਰੀ ਖ਼ਬਰ »

ਸਾਹਿਬਾ ਮੰਡੀ ਝੋਨੇ ਦੀਆਂ ਬੋਰੀਆਂ ਨਾਲ ਨੱਕੋ ਨੱਕ ਭਰੀ

ਮਜਾਰੀ/ਸਾਹਿਬਾ, 21 ਅਕਤੂਬਰ (ਨਿਰਮਲਜੀਤ ਸਿੰਘ ਚਾਹਲ)- ਸਾਹਿਬਾ ਮੰਡੀ ਵਿਚ ਸਰਕਾਰੀ ਏਜੰਸੀਆਂ ਵੱਲੋਂ ਖ਼ਰੀਦੇ ਹੋਏ ਝੋਨੇ ਦੀ ਅਜੇ ਤੱਕ ਚੁਕਾਈ ਨਾ ਹੋਣ ਕਾਰਨ ਮੰਡੀ ਦੀ ਸਾਰੀ ਫੜ੍ਹ ਬੋਰੀਆਂ ਨਾਲ ਨੱਕੋਂ ਨੱਕ ਭਰੀ ਪਈ ਹੈ | ਜਿੱਥੇ ਝੋਨਾ ਲੈ ਕੇ ਆ ਰਹੇ ਕਿਸਾਨਾਂ ਨੂੰ ...

ਪੂਰੀ ਖ਼ਬਰ »

ਮਾਪੇ-ਅਧਿਆਪਕ ਮਿਲਣੀ ਦੌਰਾਨ ਕੈਰੀਅਰ ਪ੍ਰਦਰਸ਼ਨੀ ਵੀ ਲਗਾਈ

ਔੜ, 21 ਅਕਤੂਬਰ (ਗਿਰਨ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਜੀਦਪੁਰ ਵਿਖੇ ਪਿ੍ੰ: ਰਾਜ ਕੁਮਾਰ ਦੀ ਅਗਵਾਈ 'ਚ ਮਾਪੇ-ਅਧਿਆਪਕ ਮਿਲਣੀ ਕਰਵਾਈ ਗਈ | ਜਿਸ ਵਿਚ ਸਕੂਲ ਦੇ 6ਵੀਂ ਤੋਂ +2 ਤੱਕ ਦੇ ਸਮੂਹ ਵਿਦਿਆਰਥੀਆਂ ਤੋਂ ਇਲਾਵਾ ਉਨ੍ਹਾਂ ਦੇ ਮਾਪਿਆਂ ਵੱਲੋਂ ਉਤਸ਼ਾਹ ਪੂਰਵਕ ...

ਪੂਰੀ ਖ਼ਬਰ »

ਨਾਜਾਇਜ਼ ਮਾਈਨਿੰਗ ਬੰਦ ਹੋਣ ਤੱਕ ਸੰਘਰਸ਼ ਜਾਰੀ ਰਹੇਗਾ-ਜਾਡਲਾ

ਜਾਡਲਾ, 21 ਅਕਤੂਬਰ (ਬੱਲੀ)- ਜਿੰਨਾ ਚਿਰ ਚਾਂਦਪੁਰ ਰੁੜਕੀ ਵਿਖੇ ਨਾਜਾਇਜ਼ ਮਾਈਨਿੰਗ ਰੋਕਣ ਦੇ ਮਾਮਲੇ ਨੂੰ ਲੈ ਕੇ ਸੰਘਰਸ਼ ਕਰ ਰਹੇ ਕੰਢੀ ਸੰਘਰਸ਼ ਕਮੇਟੀ ਦੇ ਆਗੂਆਂ ਅਤੇ ਵਰਕਰਾਂ ਉੱਤੇ ਗੋਲੀ ਚਲਾਉਣ ਵਾਲਿਆਂ ਿਖ਼ਲਾਫ਼ ਕੇਸ ਦਰਜ਼ ਕਰਕੇ ਕੰਢੀ ਸੰਘਰਸ਼ ਕਮੇਟੀ ਦੇ ...

ਪੂਰੀ ਖ਼ਬਰ »

ਗਾਇਕ ਬੰਸੀ ਬਰਨਾਲਾ ਦੇ ਗੀਤ 'ਟੈਂਕ' ਦਾ ਪੋਸਟਰ ਕੀਤਾ ਜਾਰੀ

ਨਵਾਂਸ਼ਹਿਰ, 21 ਅਕਤੂਬਰ (ਹਰਮਿੰਦਰ ਸਿੰਘ ਪਿੰਟੂ)-ਦੋਆਬੇ ਦੇ ਮਾਣਮੱਤੇ ਗਾਇਕ ਬੰਸੀ ਬਰਨਾਲਾ ਦੀ ਸੁਰੀਲੀ ਆਵਾਜ਼ ਵਿਚ ਗਾਏ ਗੀਤ 'ਟੈਂਕ' ਦਾ ਪੋਸਟਰ ਜਾਰੀ ਕਰਨ ਮੌਕੇ ਪੰਜਾਬੀ ਮਾਂ ਬੋਲੀ ਨੂੰ ਪਿਆਰ ਕਰਨ ਵਾਲੇ ਗੁਰਤੇਗ ਸਿੰਘ ਥਿੰਦ ਨੇ ਦੱਸਿਆ ਕਿ ਇਹ ਗੀਤ ਧਾਰਮਿਕ ...

ਪੂਰੀ ਖ਼ਬਰ »

ਬਾਬੂ ਕਾਂਸ਼ੀ ਰਾਮ ਦਾ ਪ੍ਰੀ-ਨਿਰਮਾਣ ਦਿਵਸ ਮਨਾਇਆ

ਜਾਡਲਾ, 21 ਅਕਤੂਬਰ (ਬੱਲੀ)-ਦਲਿਤ ਸਮਾਜ ਦੀ ਬੰਦਖ਼ਲਾਸੀ ਲਈ ਡਾ: ਬੀ.ਆਰ. ਅੰਬੇਡਕਰ ਵੱਲੋਂ ਆਰੰਭੇ ਸੰਘਰਸ਼ ਨੂੰ ਸਾਹਿਬ ਸ਼੍ਰੀ ਕਾਂਸ਼ੀ ਰਾਮ ਵੱਲੋਂ ਅੱਗੇ ਲੈ ਜਾਣ ਨਾਲ ਦਲਿਤ ਸਮਾਜ ਵਿਚ ਜੋ ਚੇਤਨਾ ਪੈਦਾ ਹੋਈ ਉਸ 'ਤੇ ਸਾਨੰੂ ਪਹਿਰਾ ਦੇਣ ਦੀ ਲੋੜ ਹੈ ਤੇ ਸਾਹਿਬ ਸ਼੍ਰੀ ...

ਪੂਰੀ ਖ਼ਬਰ »

ਮੋਟਰ ਸਾਈਕਲਾਂ 'ਤੇ ਵਜਾਏ ਜਾ ਰਹੇ ਪਟਾਕਿਆਂ ਤੋਂ ਸਮੁੰਦੜਾ ਪੁਲਿਸ ਬੇਖ਼ਬਰ-ਦੁਕਾਨਦਾਰ ਤੇ ਆਮ ਲੋਕ ਪਰੇਸ਼ਾਨ

ਸਮੁੰਦੜਾ, 21 ਅਕਤੂਬਰ (ਤੀਰਥ ਸਿੰਘ ਰੱਕੜ)-ਕਸਬਾ ਸਮੁੰਦੜਾ ਵਿਖੇ ਹੁਸ਼ਿਆਰਪੁਰ ਚੰਡੀਗੜ੍ਹ ਮੁੱਖ ਸੜਕ 'ਤੇ ਪੈਂਦੇ ਅੱਡੇ ਅਤੇ ਇਲਾਕੇ ਦੇ ਪਿੰਡਾ ਦੀਆਂ ਸੰਪਰਕ ਸੜਕਾਂ 'ਤੇ ਕੁਝ ਸ਼ਰਾਰਤੀ ਅਨਸਰਾਂ ਵਲੋਂ ਜਾਣ ਬੁੱਝ ਕੇ ਵਜਾਏ ਜਾ ਰਹੇ ਬੁਲਟ ਮੋਟਰ ਸਾਈਕਲਾਂ ਦੇ ...

ਪੂਰੀ ਖ਼ਬਰ »

ਲੰਗਰ ਦੀ ਰਹਿੰਦ-ਖੂੰਹਦ ਤੋਂ ਖਾਦ ਬਣਾਉਣ ਦੀ ਯੋਜਨਾ ਆਰੰਭ

ਰੂਪਨਗਰ, 21 ਅਕਤੂਬਰ (ਸਤਨਾਮ ਸਿੰਘ ਸੱਤੀ)-ਇਤਿਹਾਸਕ ਗੁਰਦੁਆਰਾ ਸਾਹਿਬ ਸ੍ਰੀ ਭੱਠਾ ਸਾਹਿਬ ਦੇ ਪ੍ਰਬੰਧਕਾਂ ਵੱਲੋਂ ਗੁਰਦੁਆਰਾ ਸਾਹਿਬ 'ਚ ਦਰਬਾਰ ਸਾਹਿਬ ਦੇ ਪਿਛਲੇ ਪਾਸੇ ਦੋ ਪਾਰਕਾਂ ਦਾ ਨਿਰਮਾਣ ਆਰੰਭ ਕੀਤਾ ਗਿਆ ਹੈ ਜਿਸ ਵਿਚ ਸਜਾਵਟੀ ਅਤੇ ਛਾਂਦਾਰ ਬੂਟਿਆਂ ...

ਪੂਰੀ ਖ਼ਬਰ »

ਨੰਗਲ ਜੱਟਾਂ ਦੀ ਜ਼ਿਲ੍ਹਾ ਜੇਤੂ ਫੁੱਟਬਾਲ ਟੀਮ ਦਾ ਪਿੰਡ ਪਹੁੰਚਣ 'ਤੇ ਸਵਾਗਤ

ਉੜਾਪੜ/ਲਸਾੜਾ, 21 ਅਕਤੂਬਰ (ਲਖਵੀਰ ਸਿੰਘ ਖੁਰਦ) - ਪਿੰਡ ਨੰਗਲ ਜੱਟਾਂ ਦੀ ਜ਼ਿਲ੍ਹਾ ਜੇਤੂ ਫੁੱਟਬਾਲ ਟੀਮ ਦਾ ਪਿੰਡ ਪਹੁੰਚਣ 'ਤੇ ਸ਼ਾਨਦਾਰ ਸਵਾਗਤ ਕੀਤਾ ਗਿਆ | ਪੰਜਾਬ ਸਰਕਾਰ ਵਲੋਂ ਆਈ. ਟੀ. ਆਈ ਗਰਾਂਉਂਡ ਵਿਖੇ ਕਰਾਏ ਗਏ 18 ਸਾਲ ਵਰਗ ਦੀਆਂ ਜ਼ਿਲ੍ਹੇ ਦੀਆਂ ਫੁੱਟਬਾਲ ...

ਪੂਰੀ ਖ਼ਬਰ »

ਕੈਪਟਨ ਫੁੰਮਣ ਸਿੰਘ ਨਮਿਤ ਸ਼ਰਧਾਂਜਲੀ ਸਮਾਗਮ ਹੋਇਆ

ਬਹਿਰਾਮ, 21 ਅਕਤੂਬਰ (ਨਛੱਤਰ ਸਿੰਘ)- ਉਹ ਇਨਸਾਨ ਹਮੇਸ਼ਾ ਹਰੇਕ ਦੇ ਦਿਲ ਵਿਚ ਵੱਸਦੇ ਰਹਿੰਦੇ ਹਨ ਜੋ ਆਪਣੀਆਂ ਪਰਿਵਾਰਕ ਜਿੰਮੇਵਾਰੀਆਂ ਨਿਭਾਉਣ ਦੇ ਨਾਲ-ਨਾਲ ਦੇਸ਼ ਲਈ ਵੀ ਕੁੱਝ ਵਧੀਆ ਕਰਕੇ ਜਾਂਦੇ ਹਨ ਐਹੋ ਜਿਹੀ ਮਹਾਨ ਸ਼ਖਸ਼ੀਅਤ ਦੇ ਮਾਲਕ ਸਨ ਕੈਪਟਨ ਫੁੱਮਣ ਸਿੰਘ ...

ਪੂਰੀ ਖ਼ਬਰ »

ਧਾਰਮਿਕ ਸਮਾਗਮ ਕਰਵਾਇਆ

ਬੰਗਾ, 21 ਅਕਤੂਬਰ (ਨੂਰਪੁਰ) - ਪਿੰਡ ਹੱਪੋਵਾਲ ਵਿਖੇ ਸਾਈਾ ਲੋਕਾਂ ਦੇ ਇਲਾਹੀ ਦਰਬਾਰ 'ਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸੰਗਰਾਂਦ ਦੇ ਮੌਕੇ ਧਾਰਮਿਕ ਸਮਾਗਮ ਕਰਵਾਇਆ ਗਿਆ | ਸੰਗਤਾਂ ਵਲੋਂ ਸਾਈਾ ਲੋਕਾਂ ਦੀ ਮਹਿਮਾ ਦਾ ਗੁਣਗਾਨ ਕੀਤਾ ਗਿਆ ਉਪਰੰਤ ਸੰਗਤਾਂ ...

ਪੂਰੀ ਖ਼ਬਰ »

ਅੰਮਿ੍ਤਸਰ ਰੇਲ ਹਾਦਸੇ 'ਚ ਮਰੇ ਲੋਕਾਂ ਨਮਿਤ ਸ਼ੋਕ ਸਭਾ

ਬੰਗਾ, 21 ਅਕਤੂਬਰ (ਕਰਮ ਲਧਾਣਾ)- ਏਕ ਨੂਰ ਸਵੈ ਸੇਵੀ ਸੰਸਥਾ ਪਠਲਾਵਾ ਨੇ ਸੰਸਥਾ ਦੇ ਪਠਲਾਵਾ ਸਥਿੱਤ ਦਫ਼ਤਰ ਵਿਚ ਅੰਮਿ੍ਤਸਰ 'ਚ ਜੌੜੇ ਫਾਟਕ ਨਜ਼ਦੀਕ ਹੋਏ ਰੇਲ ਹਾਦਸੇ 'ਚ ਮਾਰੇ ਗਏ ਲੋਕਾਂ ਨੂੰ ਸ਼ਰਧਾਂਜਲੀ ਅਰਪਿਤ ਕਰਨ ਹਿੱਤ ਸ਼ੋਕ ਸਭਾ ਕੀਤੀ | ਇਸ ਮੌਕੇ ਸੰਸਥਾ ਦੇ ...

ਪੂਰੀ ਖ਼ਬਰ »

ਕੈਪਟਨ ਫੁੰਮਣ ਸਿੰਘ ਨਮਿਤ ਸ਼ਰਧਾਂਜਲੀ ਸਮਾਗਮ ਹੋਇਆ

ਬਹਿਰਾਮ, 21 ਅਕਤੂਬਰ (ਨਛੱਤਰ ਸਿੰਘ)- ਉਹ ਇਨਸਾਨ ਹਮੇਸ਼ਾ ਹਰੇਕ ਦੇ ਦਿਲ ਵਿਚ ਵੱਸਦੇ ਰਹਿੰਦੇ ਹਨ ਜੋ ਆਪਣੀਆਂ ਪਰਿਵਾਰਕ ਜਿੰਮੇਵਾਰੀਆਂ ਨਿਭਾਉਣ ਦੇ ਨਾਲ-ਨਾਲ ਦੇਸ਼ ਲਈ ਵੀ ਕੁੱਝ ਵਧੀਆ ਕਰਕੇ ਜਾਂਦੇ ਹਨ ਐਹੋ ਜਿਹੀ ਮਹਾਨ ਸ਼ਖਸ਼ੀਅਤ ਦੇ ਮਾਲਕ ਸਨ ਕੈਪਟਨ ਫੁੱਮਣ ਸਿੰਘ ...

ਪੂਰੀ ਖ਼ਬਰ »

ਮਿਸ਼ਨ ਤੰਦਰੁਸਤ ਪੰਜਾਬ ਤਹਿਤ ਵੇਟ ਲਿਫਟਿੰਗ ਮੁਕਾਬਲਾ ਕਰਾਇਆ

ਬੰਗਾ, 21 ਅਕਤੂਬਰ (ਕਰਮ ਲਧਾਣਾ)- ਮਿਸ਼ਨ ਤੰਦਰੁਸਤ ਪੰਜਾਬ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਅੰਡਰ 18 ਸਾਲ ਦੇ ਭਾਰ ਤੋਲਕਾਂ ਦੇ ਵੇਟ ਲਿਫਟਿੰਗ ਮੁਕਾਬਲੇ ਰਾਜਾ ਸਾਹਿਬ ਸਪੋਰਟਸ ਕਲੱਬ ਗੁਣਾਚੌਰ ਵਿਖੇ ਮਨਜੀਤ ਸਿੰਘ ਕਨਵੀਨਰ ਅਤੇ ਵੇਟ ਲਿਫਟਿੰਗ ਕੋਚ ਪੰਜਾਬ ਪੁਲਿਸ ...

ਪੂਰੀ ਖ਼ਬਰ »

ਲੋਚਨ ਜਠੇਰਿਆਂ ਦਾ ਮੇਲਾ ਕਰਵਾਇਆ

ਭੱਦੀ, 21 ਅਕਤੂਬਰ (ਧੌਲ)- ਪਿੰਡ ਧੌਲ ਅਤੇ ਨਵਾਂ ਪਿੰਡ ਟੱਪਰੀਆਂ ਦੇ ਨਜ਼ਦੀਕ ਲੋਚਨ ਜਠੇਰਿਆਂ ਦੇ ਸਥਾਨ 'ਤੇ ਸਾਲਾਨਾ ਮੇਲਾ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਕਰਵਾਇਆ ਗਿਆ | ਮੇਲੇ ਦੌਰਾਨ ਪ੍ਰਧਾਨ ਹਰਪਾਲ ਸਿੰਘ ਅਤੇ ਭਗਤ ਹਰਬੰਸ ਲੋਚਨ ਪੁਆਰੀ ਨੇ ਕਿਹਾ ਕਿ ਧਾਰਮਿਕ ...

ਪੂਰੀ ਖ਼ਬਰ »

ਮਸਤ ਬਾਪੂ ਸੇਵਾਦਾਸ ਦੀ ਯਾਦ ਨੂੰ ਸਮਰਪਿਤ ਤਿੰਨ ਦਿਨਾ ਧਾਰਮਿਕ ਸਮਾਗਮ ਕਰਵਾਇਆ

ਔੜ/ਝਿੰਗੜਾ, 21 ਅਕਤੂਬਰ (ਕੁਲਦੀਪ ਸਿੰਘ ਝਿੰਗੜ)-ਧੰਨ ਧੰਨ ਮਸਤ ਬਾਪੂ ਸੇਵਾਦਾਰ ਦੀ ਯਾਦ ਨੂੰ ਸਮਰਪਿਤ ਤਿੰਨ ਦਿਨਾਂ ਧਾਰਮਿਕ ਸਮਾਗਮ ਤਪ ਅਸਥਾਨ ਕੁੱਲਾ ਸਾਹਿਬ ਪਿੰਡ ਝਿੰਗੜਾ ਵਿਖੇ ਪ੍ਰਬੰਧਕ ਕਮੇਟੀ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਕਰਵਾਇਆ ਗਿਆ | ਜਿਸ ਵਿਚ ...

ਪੂਰੀ ਖ਼ਬਰ »

ਅੰਮਿ੍ਤਸਰ ਰੇਲ ਹਾਦਸੇ 'ਚ ਮਰੇ ਲੋਕਾਂ ਦੀ ਆਤਮਿਕ ਸ਼ਾਂਤੀ ਲਈ ਕੀਤਾ ਪੈਦਲ ਮਾਰਚ

ਸ੍ਰੀ ਚਮਕੌਰ ਸਾਹਿਬ, 21 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਗੁਰਮਤਿ ਪ੍ਰਚਾਰ ਫਰੰਟ ਪੰਜਾਬ ਵਲੋਂ ਅੱਜ ਸਥਾਨਕ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਅੰਮਿ੍ਤਸਰ ਸਾਹਿਬ ਵਿਖੇ ਰੇਲ ਹਾਦਸੇ ਵਿਚ ਮਾਰੇ ਗਏ ਲੋਕਾਂ ਦੀ ਆਤਮਿਕ ਸ਼ਾਂਤੀ ਲਈ ਪੈਦਲ ਮਾਰਚ ਕੱਢਿਆ ਗਿਆ, ਜਿਸ ਵਿਚ ...

ਪੂਰੀ ਖ਼ਬਰ »

ਰਾਮਲੀਲ੍ਹਾ ਮੰਚਨ ਦੇ ਅੰਤਿਮ ਦਿਨ ਭਗਵਾਨ ਰਾਮ ਦਾ ਰਾਜ ਤਿਲਕ ਸਮਾਗਮ ਕਰਵਾਇਆ

ਸ੍ਰੀ ਅਨੰਦਪੁਰ ਸਾਹਿਬ, 21 ਅਕਤੂਬਰ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਨੇੜਲੇ ਪਿੰਡ ਅਗੰਮਪੁਰ ਦੀ ਰਾਮ ਲੀਲ੍ਹਾ ਕਮੇਟੀ ਵਲੋਂ ਸਮਾਪਤੀ 'ਤੇ ਜਿੱਥੇ ਭਗਵਾਨ ਰਾਮ ਦਾ ਰਾਜ ਤਿਲਕ ਸਮਾਗਮ ਕਰਵਾਇਆ ਗਿਆ ਉੱਥੇ ਹੀ ਕਲਾਕਾਰਾਂ ਨੂੰ ਇਨਾਮਾਂ ਦੀ ਵੰਡ ਵੀ ਕੀਤੀ ਗਈ | ਮੁੱਖ ...

ਪੂਰੀ ਖ਼ਬਰ »

ਮੁਫ਼ਤ ਮੈਡੀਕਲ ਕੈਂਪ ਅੱਜ-ਰਾਣਾ ਕੇ. ਪੀ. ਸਿੰਘ ਕਰਨਗੇ ਉਦਘਾਟਨ

ਨੰਗਲ, 21 ਅਕਤੂਬਰ (ਬਰਾਰੀ)-ਬਾਬਾ ਦੀਪ ਸਿੰਘ ਕਬੱਡੀ ਕਲੱਬ ਨੰਗਲ ਦੀ ਇਕ ਹੰਗਾਮੀ ਮੀਟਿੰਗ ਅੱਜ ਪ੍ਰਧਾਨ ਮਨੋਜ ਸ਼ਰਮਾ ਪਹਿਲਵਾਨ ਦੀ ਅਗਵਾਈ ਹੇਠ ਹੋਈ | ਇਸ ਮੀਟਿੰਗ ਵਿਚ ਸਮੂਹ ਕਲੱਬ ਮੈਂਬਰਾਂ ਨੇ ਭਾਗ ਲਿਆ ਅਤੇ ਸਰਵਸੰਮਤੀ ਨਾਲ ਫ਼ੈਸਲਾ ਕਰਕੇ ਬੀਤੇ ਦਿਨੀਂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX