ਤਾਜਾ ਖ਼ਬਰਾਂ


ਪੈਰ ਤਿਲ੍ਹਕਣ ਕਾਰਨ ਰੋਟਾਵੇਟਰ ਹੇਠਾਂ ਆਏ ਨੌਜਵਾਨ ਦੀ ਦਰਦਨਾਕ ਮੌਤ
. . .  1 day ago
ਬਾਲਿਆਂਵਾਲੀ, 13 ਨਵੰਬਰ (ਕੁਲਦੀਪ ਮਤਵਾਲਾ)- ਨੇੜਲੇ ਪਿੰਡ ਦੌਲਤਪੁਰਾ ਵਿਖੇ ਨਵ ਵਿਆਹੇ ਨੌਜਵਾਨ ਅਮਨਪ੍ਰੀਤ ਸਿੰਘ ਉਰਫ਼ ਅਮਨ (21) ਪੁੱਤਰ ਮੇਜਰ ਸਿੰਘ ਦਾ ਟਰੈਕਟਰ ਤੋਂ ਪੈਰ ਤਿਲ੍ਹਕਣ ਕਾਰਨ ਰੋਟਾਵੇਟਰ ਹੇਠਾਂ ...
ਮੁਲਾਇਮ ਸਿੰਘ ਯਾਦਵ ਦੀ ਤਬੀਅਤ ਵਿਗੜੀ , ਹਸਪਤਾਲ ਭਰਤੀ
. . .  1 day ago
ਲਖਨਊ ,13 ਨਵੰਬਰ -ਸਮਾਜਵਾਦੀ ਪਾਰਟੀ ਦੇ ਮੁਖੀ ਮੁਲਾਇਮ ਸਿੰਘ ਯਾਦਵ ਨੂੰ ਪੇਟ ਦਰਦ ਦੇ ਚੱਲਦਿਆਂ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ , ਜਿੱਥੇ ਉਨ੍ਹਾਂ ਦੀ ਹਾਲਤ ਸਥਿਰ ਦੱਸੀ ਜਾ ...
2 ਨਸ਼ਾ ਸਮਗਲਰਾਂ ਦੀ ਕਰੋੜਾਂ ਰੁਪਏ ਦੀ ਜਾਇਦਾਦ ਘਰ, ਸਾਮਾਨ, ਕਾਰ ਆਦਿ ਪੁਲਿਸ ਨੇ ਕੀਤਾ ਜ਼ਬਤ
. . .  1 day ago
ਤਰਨ ਤਾਰਨ, 13 ਨਵੰਬਰ (ਹਰਿੰਦਰ ਸਿੰਘ)- ਜ਼ਿਲ੍ਹਾ ਪੁਲਿਸ ਵੱਲੋਂ ਨਸ਼ਾ ਸਮਗਲਰਾਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਪੁਲਿਸ ਨੇ ਥਾਣਾ ਵਲਟੋਹਾ ਅਧੀਨ ਇਲਾਕੇ ਦੇ 2 ਨਾਮੀ ਸਮਗਲਰਾਂ ਦੀ ਕਰੋੜਾਂ ਰੁਪਏ ਦੀ ਜਾਇਦਾਦ ਜ਼ਬਤ ...
ਸ਼ਿਵ ਸੈਨਾ ਦੀਆਂ ਮੰਗਾਂ ਸਾਨੂੰ ਮਨਜ਼ੂਰ ਨਹੀਂ - ਅਮਿਤ ਸ਼ਾਹ
. . .  1 day ago
ਨਵੀਂ ਦਿੱਲੀ, 13 ਅਕਤੂਬਰ - ਸ਼ਿਵ ਸੈਨਾ ਨਾਲ ਮਹਾਰਾਸ਼ਟਰ 'ਚ ਗੱਠਜੋੜ ਟੁੱਟਣ 'ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਕਹਿਣਾ ਹੈ ਕਿ ਪ੍ਰਧਾਨ ਮੰਤਰੀ ਤੇ ਉਨ੍ਹਾਂ ਨੇ ਮਹਾਰਾਸ਼ਟਰ ਵਿਧਾਨ...
ਅਕਤੂਬਰ ਮਹੀਨੇ 'ਚ 4.62 ਫ਼ੀਸਦੀ 'ਤੇ ਹੈ ਪਰਚੂਨ ਮਹਿੰਗਾਈ
. . .  1 day ago
ਨਵੀਂ ਦਿੱਲੀ, 13 ਅਕਤੂਬਰ - ਭਾਰਤ ਸਰਕਾਰ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਅਕਤੂਬਰ ਮਹੀਨੇ 'ਚ ਪਰਚੂਨ ਮਹਿੰਗਾਈ ਦਰ 4.62 ਫ਼ੀਸਦੀ...
ਕਿਸਾਨ ਆਗੂ ਨੂੰ ਆਇਆ ਧਮਕੀ ਭਰਿਆ ਪੱਤਰ
. . .  1 day ago
ਬਠਿੰਡਾ, 13 ਨਵੰਬਰ (ਨਾਇਬ ਸਿੱਧੂ) - ਜ਼ਿਲ੍ਹੇ ਦੇ ਇੱਕ ਕਿਸਾਨ ਆਗੂ ਨੂੰ ਧਮਕੀ ਭਰਿਆ ਪੱਤਰ ਮਿਲਿਆ ਹੈ, ਜਿਸ ਵਿਚ ਧਮਕੀ ਦਿੱਤੀ ਗਈ ਹੈ ਕਿ ਉਹ ਕਿਸਾਨਾਂ ਪੱਖੀ ਸਰਗਰਮੀਆਂ ਬੰਦ...
ਸ਼ੱਕੀ ਹਾਲਾਤ 'ਚ ਵਿਅਕਤੀ ਦੀ ਮੌਤ
. . .  1 day ago
ਗੁਰੂਹਰਸਹਾਏ, 13 ਨਵੰਬਰ (ਕਪਿਲ ਕੰਧਾਰੀ)- ਗੁਰੂਹਰਸਹਾਏ ਦੇ ਨਾਲ ਲੱਗਦੇ ਪਿੰਡ ਪਿੰਡੀ 'ਚ ਅੱਜ ਇੱਕ 34 ਸਾਲਾ ਵਿਅਕਤੀ ਦੀ ਸ਼ੱਕੀ ਹਾਲਾਤ 'ਚ ਮੌਤ ਹੋ ਜਾਣ ਦੀ ਖ਼ਬਰ ਮਿਲੀ ਹੈ। ਮ੍ਰਿਤਕ ਦੀ ਪਹਿਚਾਣ...
ਜੇ. ਐੱਨ. ਯੂ. : ਵਿਦਿਆਰਥੀਆਂ ਦੇ ਵਿਰੋਧ-ਪ੍ਰਦਰਸ਼ਨ ਅੱਗੇ ਝੁਕੀ ਸਰਕਾਰ, ਘੱਟ ਕੀਤੀ ਵਧੀ ਹੋਈ ਫ਼ੀਸ
. . .  1 day ago
ਨਵੀਂ ਦਿੱਲੀ, 13 ਨਵੰਬਰ- ਜਵਾਹਰ ਲਾਲ ਨਹਿਰੂ ਯੂਨੀਵਰਸਿਟੀ (ਜੇ. ਐੱਨ. ਯੂ.) 'ਚ ਵਿਦਿਆਰਥੀਆਂ ਦੇ ਵਿਰੋਧ-ਪ੍ਰਦਰਸ਼ਨ ਦੇ ਅੱਗੇ ਸਰਕਾਰ ਨੂੰ ਝੁਕਣਾ ਪਿਆ ਹੈ। ਯੂਨੀਵਰਸਿਟੀ ਪ੍ਰਸ਼ਾਸਨ ਨੇ ਅਖੀਰ ਫ਼ੀਸ 'ਚ ਵਾਧੇ ਦੇ ਫ਼ੈਸਲੇ ਨੂੰ...
ਪ੍ਰਿੰਸ ਚਾਰਲਸ ਨੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨਾਲ ਕੀਤੀ ਮੁਲਾਕਾਤ
. . .  1 day ago
ਨਵੀਂ ਦਿੱਲੀ, 13 ਨਵੰਬਰ- ਭਾਰਤ ਦੇ ਦੌਰੇ 'ਤੇ ਆਏ ਪ੍ਰਿੰਸ ਆਫ਼ ਵੇਲਜ਼-ਪ੍ਰਿੰਸ ਚਾਰਲਸ ਨੇ ਅੱਜ ਰਾਸ਼ਟਰਪਤੀ ਰਾਮਨਾਥ...
ਜਗਰਾਉਂ 'ਚ ਬੈਂਕ ਦਾ ਏ. ਟੀ. ਐੱਮ. ਪੁੱਟ ਕੇ ਲਿਜਾਣ ਵਾਲੇ ਗਿਰੋਹ ਦੇ ਤਿੰਨ ਮੈਂਬਰ ਕਾਬੂ
. . .  1 day ago
ਲੁਧਿਆਣਾ, 13 ਨਵੰਬਰ (ਰੁਪੇਸ਼ ਕੁਮਾਰ)- ਲੁਧਿਆਣਾ ਪੁਲਿਸ ਨੇ ਬੀਤੇ ਦਿਨੀਂ ਜਗਰਾਉਂ ਦੇ ਥਾਣਾ ਸੁਧਾਰ ਖੇਤਰ 'ਚ ਸਟੇਟ ਬੈਂਕ ਆਫ਼ ਇੰਡੀਆ ਦੇ ਏ. ਟੀ. ਐੱਮ. ਨੂੰ ਪੁੱਟ ਕੇ ਲਿਜਾਣ ਵਾਲੇ ਇੱਕ ਗਿਰੋਹ...
ਅਦਾਲਤ ਨੇ ਚਿਦੰਬਰਮ ਦੀ ਨਿਆਇਕ ਹਿਰਾਸਤ 14 ਦਿਨਾਂ ਲਈ ਵਧਾਈ
. . .  1 day ago
ਨਵੀਂ ਦਿੱਲੀ, 13 ਨਵੰਬਰ- ਆਈ. ਐੱਨ. ਐਕਸ. ਮੀਡੀਆ ਮਾਮਲੇ 'ਚ ਦਿੱਲੀ ਦੀ ਰਾਉਜ ਅਵੈਨਿਊ ਅਦਾਲਤ ਨੇ ਕਾਂਗਰਸ ਨੇਤਾ ਅਤੇ ਸਾਬਕਾ ਵਿੱਤ ਮੰਤਰੀ...
ਕਰਤਾਰਪੁਰ ਲਾਂਘੇ ਰਾਹੀਂ ਜਾਣ ਵਾਲੇ ਸ਼ਰਧਾਲੂਆਂ ਦੀ ਫ਼ੀਸ ਸ਼੍ਰੋਮਣੀ ਕਮੇਟੀ ਦੇਵੇ- ਕੈਪਟਨ
. . .  1 day ago
ਚੰਡੀਗੜ੍ਹ, 13 ਨਵੰਬਰ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼੍ਰੋਮਣੀ ਕਮੇਟੀ ਨੂੰ ਕਿਹਾ ਹੈ ਕਿ ਉਹ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ, ਘੱਟੋ-ਘੱਟ ਪੀਲੇ ਕਾਰਡ ਧਾਰਕਾਂ ਦੀ 20 ਡਾਲਰ ਦੀ...
ਤਰਾਲ 'ਚ ਅੱਤਵਾਦੀਆਂ ਨੇ ਆਮ ਨਾਗਰਿਕ ਨੂੰ ਮਾਰੀ ਗੋਲੀ
. . .  1 day ago
ਸ੍ਰੀਨਗਰ, 13 ਨਵੰਬਰ- ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ 'ਚ ਪੈਂਦੇ ਤਰਾਲ ਇਲਾਕੇ 'ਚ ਅੱਤਵਾਦੀਆਂ ਵਲੋਂ ਇੱਕ ਆਮ ਨਾਗਰਿਕ ਨੂੰ ਗੋਲੀ ਮਾਰਨ ਦੀ ਖ਼ਬਰ ਮਿਲੀ ਹੈ। ਕਸ਼ਮੀਰ ਜ਼ੋਨ ਪੁਲਿਸ...
ਆਈ. ਐੱਨ. ਐਕਸ. ਮੀਡੀਆ ਮਾਮਲਾ : ਵੀਡੀਓ ਕਾਨਫਰੰਸਿੰਗ ਰਾਹੀਂ ਹੋਵੇਗੀ ਚਿਦੰਬਰਮ ਦੀ ਪੇਸ਼ੀ
. . .  1 day ago
ਨਵੀਂ ਦਿੱਲੀ, 13 ਨਵੰਬਰ- ਆਈ. ਐੱਨ. ਐਕਸ. ਮੀਡੀਆ ਮਾਮਲੇ 'ਚ ਕਾਂਗਰਸ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਪੀ. ਚਿਦੰਬਰਮ ਦੀ ਕੁਝ ਦੇਰ 'ਚ ਦਿੱਲੀ ਦੀ ਇੱਕ ਅਦਾਲਤ 'ਚ...
ਜੇਕਰ ਲੋੜ ਪਈ ਤਾਂ ਦਿੱਲੀ 'ਚ ਵਧਾਇਆ ਜਾ ਸਕਦਾ ਹੈ ਔਡ-ਈਵਨ-ਕੇਜਰੀਵਾਲ
. . .  1 day ago
ਨਵੀਂ ਦਿੱਲੀ, 13 ਨਵੰਬਰ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਕਿਹਾ ਹੈ ਕਿ ਦਿੱਲੀ 'ਚ 15 ਨਵੰਬਰ ਤੱਕ ਚੱਲਣ ਵਾਲੇ ਔਡ-ਈਵਨ ਨਿਯਮ ਨੂੰ ਵਧਾਇਆ ਜਾ ਸਕਦਾ...
ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਨਤਮਸਤਕ ਹੋਏ ਪ੍ਰਿੰਸ ਚਾਰਲਸ
. . .  1 day ago
ਹੁਣ ਆਰ. ਟੀ. ਆਈ. ਦੇ ਘੇਰੇ 'ਚ ਆਏਗਾ ਚੀਫ਼ ਜਸਟਿਸ ਦਾ ਦਫ਼ਤਰ
. . .  1 day ago
ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ, ਹੁਣ ਆਰ. ਟੀ. ਆਈ. ਦੇ ਦਾਇਰੇ 'ਚ ਆਏਗਾ ਚੀਫ਼ ਜਸਟਿਸ ਦਾ ਦਫ਼ਤਰ
. . .  1 day ago
ਲਤਾ ਦੀਦੀ ਦੀ ਸਿਹਤ 'ਚ ਹੋ ਰਿਹਾ ਹੈ ਸੁਧਾਰ- ਪਰਿਵਾਰ
. . .  1 day ago
ਬ੍ਰਾਜ਼ੀਲ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  1 day ago
ਸ਼ਰਦ ਪਵਾਰ ਨੂੰ ਥੱਪੜ ਮਾਰਨ ਵਾਲੇ ਅਰਵਿੰਦਰ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ
. . .  1 day ago
ਕੁਲਭੂਸ਼ਨ ਜਾਧਵ ਲਈ ਆਪਣੇ ਆਰਮੀ ਐਕਟ 'ਚ ਸੋਧ ਕਰੇਗਾ ਪਾਕਿਸਤਾਨ
. . .  1 day ago
ਨਿਹੰਗ ਜਥੇਬੰਦੀਆਂ ਵਲੋਂ ਸੁਲਤਾਨਪੁਰ ਲੋਧੀ ਵਿਖੇ ਸਜਾਇਆ ਜਾ ਰਿਹਾ ਹੈ ਵਿਸ਼ਾਲ ਮਹੱਲਾ
. . .  1 day ago
ਪ੍ਰਿੰਸ ਚਾਰਲਸ ਵਲੋਂ ਭਾਰਤੀ ਮੌਸਮ ਵਿਭਾਗ ਦਾ ਦੌਰਾ
. . .  1 day ago
ਹਸਪਤਾਲ ਤੋਂ ਛੁੱਟੀ ਮਿਲਣ ਮਗਰੋਂ ਬੋਲੇ ਰਾਓਤ, ਕਿਹਾ- ਮਹਾਰਾਸ਼ਟਰ ਦਾ ਅਗਲਾ ਮੁੱਖ ਮੰਤਰੀ ਸ਼ਿਵ ਸੈਨਾ ਦਾ ਹੀ ਹੋਵੇਗਾ
. . .  1 day ago
ਕਾਂਗਰਸ ਨੇਤਾਵਾਂ ਨੇ ਹਸਪਤਾਲ 'ਚ ਰਾਓਤ ਨਾਲ ਕੀਤੀ ਮੁਲਾਕਾਤ
. . .  1 day ago
ਖੰਨਾ 'ਚ ਰੋਟਰੀ ਕਲੱਬ ਦੀ ਇਮਾਰਤ ਢਾਉਣ 'ਤੇ ਹੋਇਆ ਹੰਗਾਮਾ
. . .  1 day ago
ਰਾਫੇਲ ਮਾਮਲੇ 'ਤੇ ਸੁਪਰੀਮ ਕੋਰਟ ਕੱਲ੍ਹ ਸੁਣਾਏਗਾ ਫ਼ੈਸਲਾ
. . .  1 day ago
ਸਬਰੀਮਾਲਾ ਮੰਦਰ 'ਚ ਔਰਤਾਂ ਦੇ ਪ੍ਰਵੇਸ਼ 'ਤੇ ਕੱਲ੍ਹ ਆਵੇਗਾ ਸੁਪਰੀਮ ਕੋਰਟ ਦਾ ਫ਼ੈਸਲਾ
. . .  1 day ago
ਕੱਲ੍ਹ ਹੋਵੇਗਾ ਹਰਿਆਣਾ ਕੈਬਨਿਟ ਦਾ ਵਿਸਥਾਰ
. . .  1 day ago
ਰਾਜੌਰੀ 'ਚ ਪਾਕਿਸਤਾਨ ਵਲੋਂ ਜੰਗਬੰਦੀ ਦੀ ਉਲੰਘਣਾ
. . .  1 day ago
ਕਰਨਾਟਕ ਦੇ ਅਯੋਗ ਕਰਾਰੇ ਗਏ 17 ਵਿਧਾਇਕਾਂ ਨੂੰ ਸੁਪਰੀਮ ਕੋਰਟ ਵਲੋਂ ਰਾਹਤ, ਮੁੜ ਲੜ ਸਕਣਗੇ ਚੋਣਾਂ
. . .  1 day ago
ਕਾਬੁਲ 'ਚ ਕਾਰ ਬੰਬ ਧਮਾਕਾ, ਸੱਤ ਲੋਕਾਂ ਦੀ ਮੌਤ
. . .  1 day ago
ਨਾਨਕੇ ਪਿੰਡ ਬਡਰੁੱਖਾਂ 'ਚ ਮਨਾਇਆ ਜਾ ਰਿਹਾ ਹੈ ਮਹਾਰਾਜਾ ਰਣਜੀਤ ਸਿੰਘ ਦਾ ਜਨਮ ਦਿਹਾੜਾ
. . .  1 day ago
ਸ੍ਰੀ ਨਨਕਾਣਾ ਸਾਹਿਬ ਕੀਤੀ ਗਈ ਅਲੌਕਿਕ ਆਤਿਸ਼ਬਾਜ਼ੀ
. . .  1 day ago
ਘਰੋਂ ਆਵਾਜ਼ ਮਾਰ ਕੇ ਵਿਅਕਤੀ ਦਾ ਕੀਤਾ ਕਤਲ
. . .  1 day ago
ਦਿੱਲੀ ਵਿਚ ਪ੍ਰਦੂਸ਼ਣ ਖ਼ਤਰਨਾਕ ਪੱਧਰ 'ਤੇ
. . .  1 day ago
ਬ੍ਰਿਕਸ ਸੰਮੇਲਨ ਵਿਚ ਹਿੱਸਾ ਲੈਣ ਲਈ ਅੱਜ ਪ੍ਰਧਾਨ ਮੰਤਰੀ ਬਰਾਜ਼ੀਲ ਪਹੁੰਚ ਰਹੇ ਹਨ
. . .  1 day ago
ਗੁਰਦਵਾਰਾ ਸ੍ਰੀ ਬੇਰ ਸਾਹਿਬ ਵਿਖੇ ਸ਼ਾਮ 5 ਵਜੇ ਤੱਕ 15 ਲੱਖ ਸੰਗਤਾਂ ਨਤਮਸਤਕ
. . .  2 days ago
ਸ਼ਿਵ ਸੈਨਾ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਅੱਜ ਨਹੀਂ ਹੋਈ ਸੁਣਵਾਈ
. . .  2 days ago
ਪ੍ਰਕਾਸ਼ ਪੂਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਦੀਪਮਾਲਾ ਦਾ ਅਲੌਕਿਕ ਨਜ਼ਾਰਾ
. . .  2 days ago
ਪੁਣਛ ਜ਼ਿਲ੍ਹੇ 'ਚ ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ
. . .  2 days ago
ਤਲਾਸ਼ੀ ਦੌਰਾਨ ਜੇਲ੍ਹ 'ਚੋਂ ਇੱਕ ਹਵਾਲਾਤੀ ਤੋਂ ਬਰਾਮਦ ਹੋਇਆ ਮੋਬਾਈਲ ਫ਼ੋਨ
. . .  2 days ago
ਅੰਮ੍ਰਿਤਸਰ 'ਚ ਪੁੱਤਰ ਵੱਲੋਂ ਬਜ਼ੁਰਗ ਪਿਤਾ ਦਾ ਕਤਲ
. . .  2 days ago
ਮਹਾਰਾਸ਼ਟਰ 'ਚ ਰਾਸ਼ਟਰਪਤੀ ਸ਼ਾਸਨ ਲਾਗੂ
. . .  2 days ago
ਜੰਮੂ-ਕਸ਼ਮੀਰ ਸੜਕ ਹਾਦਸਾ : ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 16
. . .  2 days ago
ਕੈਪਟਨ ਨੇ ਨਰਿੰਦਰ ਮੋਦੀ ਅਤੇ ਇਮਰਾਨ ਖ਼ਾਨ ਦਾ ਕੀਤਾ ਧੰਨਵਾਦ
. . .  2 days ago
ਜੰਮੂ-ਕਸ਼ਮੀਰ 'ਚ ਵਾਪਰਿਆ ਦਰਦਨਾਕ ਸੜਕ ਹਾਦਸਾ, 12 ਲੋਕਾਂ ਦੀ ਮੌਤ
. . .  2 days ago
ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹੈ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵੇ ਪ੍ਰਕਾਸ਼ ਪੁਰਬ
. . .  2 days ago
ਕਰਤਾਰਪੁਰ ਸਾਹਿਬ ਜਾਣ ਵਾਲੇ ਬਜ਼ੁਰਗਾਂ ਨੂੰ ਮੁਫ਼ਤ ਸਹੂਲਤਾਂ ਦੇਵੇਗੀ ਦਿੱਲੀ ਸਰਕਾਰ
. . .  2 days ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 6 ਕੱਤਕ ਸੰਮਤ 550

ਅੰਮ੍ਰਿਤਸਰ

ਠੱਗੀ ਮਾਰ ਕੇ ਰਫੂਚੱਕਰ ਹੋਈਆਂ ਕੰਪਨੀਆਂ ਸਬੰਧੀ ਮਾਮਲਾ ਫਿਰ ਗਰਮਾਇਆ

ਛੇਹਰਟਾ, 21 ਅਕਤੂਬਰ (ਪ.ਪ.)-ਛੇਹਰਟਾ ਇਲਾਕੇ 'ਚ ਬੀਮਾ ਯੋਜਨਾ, ਐਫ.ਡੀ.ਆਰ. ਤੇ ਪਲਾਟਾਂ ਦੇ ਨਾਂ 'ਤੇ ਕੁਝ ਪ੍ਰਾਈਵੇਟ ਕੰਪਨੀਆਂ ਵਲੋਂ ਲੋਕਾਂ ਨਾਲ ਬੀਤੇ ਸਾਲ ਜੁਲਾਈ 2016 'ਚ ਕਰੀਬ 400 ਕਰੋੜ ਰੁਪਏ ਦੀ ਠੱਗੀ ਮਾਰ ਕੇ ਰਫੂ ਚੱਕਰ ਹੋਣ ਦਾ ਮਾਮਲਾ ਉਸ ਵਕਤ ਗਰਮਾਇਆ ਜਦੋਂ ਅੱਜ ਮਾਨਵ ਅਧਿਕਾਰ ਸੰਘਰਸ਼ ਕਮੇਟੀ (ਰਜਿ:) ਇੰਡੀਆ ਦੇ ਸੂਬਾ ਪ੍ਰਧਾਨ ਡਾ: ਹਰੀਸ਼ ਸ਼ਰਮਾ ਹੀਰਾ ਤੇ ਵਪਾਰ ਸੈੱਲ ਦੇ ਸੂਬਾ ਵਾਈਸ ਚੇਅਰਮੈਨ ਬਖਸ਼ਿੰਦਰ ਸਿੰਘ ਬਿੱਲਾ, ਕੁਲਵੰਤ ਰਾਏ ਪਰਾਸ਼ਰ ਦੀ ਅਗਵਾਈ ਵਿਚ ਸੰਧੂ ਕਲੋਨੀ ਬੀ ਬਲਾਕ ਵਿਖੇ ਮੀਟਿੰਗ ਹੋਈ, ਜਿਸ ਨੂੰ ਸੰਬੋਧਨ ਕਰਦਿਆਂ ਉਕਤ ਆਗੂਆਂ ਨੇ ਕਿਹਾ ਕਿ ਦੋ ਸਾਲ ਪਹਿਲਾਂ ਛੇਹਰਟਾ ਖੇਤਰ 'ਚ ਵੱਖ -ਵੱਖ ਕੰਪਨੀਆਂ ਵਲੋਂ ਬੀਮਾ ਯੋਜਨਾ, ਐਫ.ਡੀ.ਆਰ. ਤੇ ਪਲਾਟਾਂ ਦੇ ਨਾਂਅ ਲੋਕਾਂ ਨਾਲ ਕਰੀਬ 400 ਕਰੋੜ ਦੀ ਠੱਗੀ ਮਾਰ ਕੇ ਰਫੂ ਚੱਕਰ ਹੋ ਗਈਆਂ ਸਨ, ਜਿਸ ਸਬੰਧੀ ਪੁਲਿਸ ਪ੍ਰਸ਼ਾਸਨ ਵਲੋਂ ਅਜੇ ਤੱਕ ਉਕਤ ਠੱਗੀ ਮਾਰਨ ਵਾਲੇ ਕਥਿਤ ਮੁੱਖ ਦੋਸ਼ੀਆਂ ਿਖ਼ਲਾਫ਼ ਕੋਈ ਕਾਰਵਾਈ ਨਹੀਂ ਕੀਤੀ ਗਈ ਤੇ ਪੁਲਿਸ ਪ੍ਰਸ਼ਾਸਨ ਕਥਿਤ ਮੁੱਖ ਦੋਸ਼ੀਆਂ ਿਖ਼ਲਾਫ਼ ਕਾਰਵਾਈ ਕਰਨ ਦੀ ਜਗ੍ਹਾ ਉਨ੍ਹਾਂ ਨੂੰ ਬਚਾ ਰਿਹਾ ਹੈ | ਉਨ੍ਹਾਂ ਏ.ਸੀ.ਪੀ. ਪੱਛਮੀ ਤੇ ਪੁਲਿਸ ਪ੍ਰਸ਼ਾਸਨ ਿਖ਼ਲਾਫ਼ ਉਨ੍ਹਾਂ ਰੋਸ ਪ੍ਰਦਰਸ਼ਨ ਕਰਦੇ ਹੋਏ ਕਿਹਾ ਕਿ ਏ.ਸੀ.ਪੀ. ਵਲੋਂ ਮਾਣਯੋਗ ਹਾਈਕੋਰਟ 'ਚ ਕਥਿਤ ਦੋਸ਼ੀਆਂ ਨੂੰ ਬਚਾਉਣ ਲਈ ਸਬੂਤਾਂ ਨੂੰ ਨਜ਼ਰਅੰਦਾਜ਼ ਕਰਕੇ ਹਲਫੀਆ ਬਿਆਨ ਦੇ ਕੇ ਇਹ ਦੱਸਣ ਦੀ ਕੋਸ਼ਿਸ਼ ਕੀਤੀ ਗਈ ਹੈ ਕਿ ਪੀੜਤਾਂ ਨੂੰ ਇਨਸਾਫ ਮਿਲ ਚੁੱਕਾ ਹੈ, ਜਦਕਿ ਪੁਲਿਸ ਪ੍ਰਸ਼ਾਸਨ ਵਲੋਂ ਜੀ.ਐਲ.ਐਫ. ਤੇ ਡੀ.ਐਲ.ਐਫ. ਕੰਪਨੀਆਂ ਦੀ ਅਜੇ ਤੱਕ ਕੋਈ ਤਫਤੀਸ਼ ਹੀ ਨਹੀਂ ਕੀਤੀ ਗਈ ਤੇ ਨਾ ਹੀ ਚਲਾਨ ਅਦਾਲਤ 'ਚ ਪੇਸ਼ ਕੀਤਾ ਗਿਆ ਹੈ | ਉਕਤ ਕੇਸ ਸਬੰਧੀ ਉਨ੍ਹਾਂ ਪੁਲਿਸ ਕਮਿਸ਼ਨਰ ਨੂੰ ਵੀ ਲਿਖਤੀ ਸ਼ਿਕਾਇਤ ਵੀ ਕੀਤੀ ਸੀ ਪਰ ਅਜੇ ਤੱਕ ਪੀੜਤਾਂ ਨੂੰ ਕੋਈ ਇਨਸਾਫ ਨਹੀਂ ਮਿਲਿਆ | ਉਨ੍ਹਾਂ ਮੰਗ ਕੀਤੀ ਕਿ ਕਥਿਤ ਦੋਸ਼ੀਆਂ ਦੀਆਂ ਜਾਇਦਾਦਾਂ ਤੇ ਬੈਂਕ ਖਾਤੇ ਤੁਰੰਤ ਸੀਲ ਕੀਤੇ ਜਾਣ ਤੇ ਪੀੜਤਾਂ ਨੂੰ ਇਨਸਾਫ ਦਿੱਤਾ ਜਾਵੇ ਤੇ ਜੇਕਰ ਪੀੜਤਾਂ ਨੂੰ ਜਲਦ ਇਨਸਾਫ ਨਾ ਮਿਲਿਆ ਤਾਂ ਉਹ ਪੁਲਿਸ ਕਮਿਸ਼ਨਰ ਦਫਤਰ ਦੇ ਬਾਹਰ ਤੇ ਕਥਿਤ ਮੁੱਖ ਦੋਸ਼ੀਆਂ ਨੂੰ ਬਚਾਉਣ ਵਾਲੇ ਇਕ ਕਾਂਗਰਸੀ ਵਿਧਾਇਕ ਿਖ਼ਲਾਫ਼ ਅਣਮਿਥੇ ਸਮੇਂ ਲਈ ਧਰਨਾ ਦੇਣ ਲਈ ਮਜਬੂਰ ਹੋਣਗੇ, ਜਿਸ ਦੀ ਜੁੰਮੇਵਾਰੀ ਪੁਲਿਸ ਪ੍ਰਸ਼ਾਸਨ ਦੀ ਹੋਵੇਗੀ | ਇਸ ਮੌਕੇ ਐਡਵੋਕੇਟ ਸਿਧਾਰਥ ਸ਼ਰਮਾ, ਐਡਵੋਕੇਟ ਜਗੀਰ ਸਿੰਘ, ਤਰਸੇਮ ਲਾਲ, ਬਲਦੇਵ ਸਿੰਘ, ਕਿਸ਼ਨ ਗੋਪਾਲ ਦਾਸ, ਆਸ਼ੋਕ ਕੁਮਾਰ, ਸਤਪਾਲ, ਭੁਪਿੰਦਰ ਕੌਰ, ਵਰਿੰਦਰ ਕੁਮਾਰੀ, ਰਾਣੀ ਦੇਵੀ, ਨਰਿੰਦਰ ਕੌਰ, ਆਸ਼ਾ ਦੇਵੀ, ਬਲਵਿੰਦਰ ਕੌਰ, ਕੁਲਵਿੰਦਰ ਕੌਰ, ਸੁਖਵੰਤ ਕੌਰ ਆਦਿ ਹਾਜ਼ਰ ਸਨ |

ਰੇਲ ਹਾਦਸੇ 'ਚ ਬੁਰੀ ਤਰ੍ਹਾਂ ਜ਼ਖ਼ਮੀ ਹੋਏ ਮਾਸੂਮ ਦਾ ਹੋਇਆ ਸਫਲ ਆਪਰੇਸ਼ਨ, ਹਾਲਤ ਖਤਰੇ ਤੋਂ ਬਾਹਰ

ਅੰਮਿ੍ਤਸਰ, 21 ਅਕਤੂਬਰ (ਰੇਸ਼ਮ ਸਿੰਘ)-ਰੇਲ ਹਾਦਸੇ 'ਚ ਗੰਭੀਰ ਜ਼ਖ਼ਮੀ ਹੋਏ ਸੱਤ ਸਾਲਾ ਬੱਚੇ ਦਾ ਸਫਲ ਅਪਰੇਸ਼ਨ ਹੋ ਗਿਆ, ਜਿਸ ਕਾਰਨ ਉਸਦੀ ਹਾਲਤ ਖਤਰੇ ਤੋਂ ਬਾਹਰ ਹੈ | ਬੱਚੇ ਦੀ ਸ਼ਨਾਖਤ ਵੰਸ਼ (7) ਪੁੱਤਰ ਦੀਪਕ ਵਾਸੀ ਜੌੜਾ ਫਾਟਕ ਵਜੋਂ ਹੋਈ ਹੈ, ਜੋ ਕਿ ਇਥੇ ਗੁਰੂ ਨਾਨਕ ...

ਪੂਰੀ ਖ਼ਬਰ »

ਬੀ.ਐਸ.ਐਫ. ਨੇ ਪਾਕਿਸਤਾਨੀ ਨਾਗਰਿਕ ਨੂੰ ਵਾਪਸ ਪਾਕਿ ਰੇਂਜਰਾਂ ਹਵਾਲੇ ਕੀਤਾ

ਅਜਨਾਲਾ, 21 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਬੀ.ਐਸ.ਐਫ. ਵਲੋਂ ਅੱਜ ਇਕ ਵਾਰ ਫਿਰ ਫਰਾਖਦਿਲੀ ਦਿਖਾਉਂਦਿਆਂ 19 ਅਕਤੂਬਰ ਨੂੰ ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ 'ਤੇ ਕੰਡਿਆਲੀ ਤਾਰ ਦੇ ਪਾਰੋਂ ਭਾਰਤੀ ਖੇਤਰ 'ਚ ਦਾਖ਼ਲ ਹੋਏ ਪਾਕਿਸਤਾਨੀ ਨਾਗਰਿਕ ਨੂੰ ਅੱਜ ਪਾਕਿ ...

ਪੂਰੀ ਖ਼ਬਰ »

ਰੇਲ ਹਾਦਸੇ ਲਈ ਕੇਂਦਰ ਸਰਕਾਰ ਤੇ ਰੇਲ ਵਿਭਾਗ ਪੂਰੀ ਤਰ੍ਹਾਂ ਜ਼ਿੰਮੇਵਾਰ-ਰਾਮੂਵਾਲੀਆ

ਅੰਮਿ੍ਤਸਰ, 21 ਅਕਤੂਬਰ (ਹਰਮਿੰਦਰ ਸਿੰਘ)-ਸਮਾਜਵਾਦੀ ਪਾਰਟੀ ਦੇ ਪੰਜਾਬ ਅਤੇ ਚੰਡੀਗੜ੍ਹ ਤੋਂ ਇੰਚਾਰਜ, ਸਾਬਕਾ ਕੇਂਦਰੀ ਮੰਤਰੀ ਸ. ਬਲਵੰਤ ਸਿੰਘ ਰਾਮੂਵਾਲੀਆ ਦਸਹਿਰੇ ਮੌਕੇ ਵਾਪਰੇ ਰੇਲ ਹਾਦਸੇ 'ਚ ਫੱਟੜ ਹੋਣ ਵਾਲੇ ਲੋਕਾਂ ਦਾ ਹਾਲ ਜਾਣਨ ਲਈ ਵੱਖ-ਵੱਖ ਹਸਪਤਾਲਾਂ ...

ਪੂਰੀ ਖ਼ਬਰ »

ਜੌੜਾ ਫਾਟਕ ਹਾਦਸੇ ਲਈ ਜ਼ਿੰਮੇਵਾਰ ਖੂਨੀ ਡੀ. ਐਮ. ਯੂ. ਸੁਰੱਖਿਆ ਦੇ ਮੱਦੇਨਜ਼ਰ ਅਟਾਰੀ ਲਿਆਂਦਾ

ਅਟਾਰੀ, 21 ਅਕਤੂਬਰ (ਰੁਪਿੰਦਰਜੀਤ ਸਿੰਘ ਭਕਨਾ)-ਅੰਮਿ੍ਤਸਰ ਦੇ ਜੌੜਾ ਫਾਟਕ ਨੇੜੇ ਜਲੰਧਰ ਦੀ ਤਰਫ ਤੋਂ ਆ ਰਹੇ ਰੇਲਵੇ ਦੇ ਜਿਸ ਡੀ.ਐਮ.ਯੂ. ਜਿਸ ਥੱਲੇ ਦਸਹਿਰੇ 'ਤੇ ਰਾਵਨ ਸੜਦਾ ਵੇਖ ਰਹੇ 59 ਤੋਂ ਵੱਧ ਲੋਕ ਕੁਚਲ ਕੇ ਮਾਰੇ ਗਏ ਗਏ ਸਨ ਨੂੰ ਸੁਰੱਖਿਆ ਤੇ ਪੁਲਿਸ ਵਲੋਂ ਦਰਜ ...

ਪੂਰੀ ਖ਼ਬਰ »

ਵਪਾਰੀ ਨੂੰ ਦਿਨ ਦਿਹਾੜੇ ਗੋਲੀ ਮਾਰ ਕੇ ਨਕਦੀ ਵਾਲਾ ਬੈਗ ਖੋਹ ਕੇ ਲੁਟੇਰੇ ਫਰਾਰ

ਜੰਡਿਆਲਾ ਗੁਰੂ, 21 ਅਕਤੂਬਰ (ਰਣਜੀਤ ਸਿੰਘ ਜੋਸਨ)-ਜੰਡਿਆਲਾ ਗੁਰੂ ਸ਼ਹਿਰ ਦੇ ਮੁੱਖ ਚੌਕ ਘਾਹ ਮੰਡੀ ਚੌਕ ਤੇ ਭਗਵਾਨ ਵਾਲਮੀਕ ਚੌਕ ਦਰਮਿਆਨ ਦੋ ਮੋਟਰਸਾਈਕਲ ਸਵਾਰ ਲੁਟੇਰਿਆਂ ਵਲੋਂ ਇਕ ਵਪਾਰੀ ਨੂੰ ਦਿਨ ਦਿਹਾੜੇ ਗੋਲੀ ਮਾਰ ਕੇ ਉਸ ਪਾਸੋਂ ਨਕਦੀ ਵਾਲਾ ਬੈਗ ਖੋਹ ਕੇ ...

ਪੂਰੀ ਖ਼ਬਰ »

ਪੈਨਸ਼ਨਰਜ ਯੂਨੀਅਨ ਵਲੋਂ ਚੋਗਾਵਾਂ 'ਚ ਸਰਕਾਰ ਿਖ਼ਲਾਫ਼ ਰੋਸ ਮੁਜ਼ਾਹਰਾ

ਚੋਗਾਵਾਂ, 21 ਅਕਤੂਬਰ (ਗੁਰਬਿੰਦਰ ਸਿੰਘ ਬਾਗੀ)-ਪੰਜਾਬ ਪੈਨਸ਼ਨਰਜ ਯੂਨੀਅਨ ਪੰਜਾਬ ਬਲਾਕ ਚੋਗਾਵਾਂ ਦੀ ਮੀਟਿੰਗ ਪ੍ਰਧਾਨ ਸੱਜਣ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਜ਼ਿਲ੍ਹਾ ਪ੍ਰਧਾਨ ਦਰਸਨ ਸਿੰਘ ਛੀਨਾ, ਜ਼ਿਲ੍ਹਾ ਜਨਰਲ ਸਕੱਤਰ ਸਤਿਆਪਾਲ ਗੁਪਤਾ, ਵਿੱਤ ...

ਪੂਰੀ ਖ਼ਬਰ »

ਦਿਆਲ ਪੁਰਾ ਤੇ ਖਾਨੋਵਾਲ ਤੋਂ ਚਲਦੇ ਫੀਡਰ ਬੰਦ ਰਹਿਣਗੇ

ਸੁਧਾਰ, 21 ਅਕਤੂਬਰ (ਜਸਵਿੰਦਰ ਸਿੰਘ ਸੰਧੂ)-ਐਕਸੀਅਨ ਬਿਜਲੀ ਬੋਰਡ ਮਨਿੰਦਰਪਾਲ ਸਿੰਘ ਅਜਨਾਲਾ ਦੇ ਦਿਸ਼ਾ ਨਿਰਦੇਸ਼ਾਂ 'ਤੇ ਐਸ.ਡੀ.ਓ. ਪ੍ਰਵੇਜ ਸੋਨੀ ਤੇ ਹਰਪਾਲ ਸਿੰਘ ਚੌਹਾਨ ਨੇ ਸਾਂਝੇ ਤੌਰ 'ਤੇ ਦੱਸਿਆ ਕਿ ਡਿਆਲ ਭੜੰਗ ਬਿਜਲੀ ਘਰ ਤੋਂ ਟਰਾਂਸਫਾਰਮ ਇਕ ਦੇ ਬੱਸ ਬਾਰ ...

ਪੂਰੀ ਖ਼ਬਰ »

ਕਾਰਗਿਲ ਸ਼ਹੀਦ ਸਰਤਾਜ ਸਿੰਘ ਸਫੀਪੁਰ ਦੀ ਬਰਸੀ ਕੱਲ੍ਹ

ਬੰਡਾਲਾ, 21 ਅਕਤੂਬਰ (ਅਮਰਪਾਲ ਸਿੰਘ ਬੱਬੂ)-ਪਿੰਡ ਸਫੀਪੁਰ ਦੇ ਕਾਰਗਿਲ ਵਿਚ ਸ਼ਹੀਦੀ ਦਾ ਜਾਮ ਪੀਣ ਵਾਲੇ ਸਰਤਾਜ ਸਿੰਘ ਦੀ ਯਾਦ 'ਚ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਕੱਲ੍ਹ 23 ਅਕਤੂਬਰ 7 ਕੱਤੇ ਨੂੰ ਪਰਿਵਾਰ ਤੇ ਇਲਾਕਾ ਨਿਵਾਸੀਆਂ ਵਲੋਂ ਸਾਲਾਨਾ ਬਰਸੀ ਮਨਾਈ ਜਾ ਰਹੀ ਹੈ ...

ਪੂਰੀ ਖ਼ਬਰ »

ਜਥੇ: ਬਾਬਾ ਇੰਦਰ ਸਿੰਘ ਵੇਰਕਾ ਦੀ ਬਰਸੀ ਨੂੰ ਸਮਰਪਿਤ ਵਿਸ਼ੇਸ਼ ਸਮਾਗਮ

ਵੇਰਕਾ, 21 ਅਕਤੂਬਰ (ਪਰਮਜੀਤ ਸਿੰਘ ਬੱਗਾ)-ਦੇਸ਼ ਦੀ ਆਜ਼ਾਦੀ ਅਹਿਮ ਯੋਗਦਾਨ ਪਾਉਣ ਵਾਲੇ ਗ਼ਦਰੀ ਦੇਸ਼ ਭਗਤ ਜਥੇ: ਬਾਬਾ ਇੰਦਰ ਸਿੰਘ ਵੇਰਕਾ ਦੀ ਬਰਸੀ ਨੂੰ ਸਮਰਪਿਤ ਵਿਸ਼ੇਸ਼ ਸ਼ਰਧਾਂਜ਼ਲੀ ਸਮਾਰੋਹ ਅੱਜ ਅਬਾਦੀ ਗੁਰੂ ਨਗਰ ਵੇਰਕਾ ਵਿਖੇ ਜਥੇ: ਦਿਲਬਾਗ ਸਿੰਘ ਵੇਰਕਾ ...

ਪੂਰੀ ਖ਼ਬਰ »

ਮਾਨਸਿਕ ਤੌਰ 'ਤੇ ਪ੍ਰੇਸ਼ਾਨ ਤੇ ਅਪਾਹਜ ਬਜ਼ੁਰਗ ਨੂੰ ਪਿੰਗਲਵਾੜਾ ਸੰਸਥਾ ਨੇ ਦਿੱਤਾ ਸਹਾਰਾ

ਮਾਨਾਂਵਾਲਾ, 21 ਅਕਤੂਬਰ (ਗੁਰਦੀਪ ਸਿੰਘ ਨਾਗੀ)-ਮਾਨਸਿਕ ਤੌਰ 'ਤੇ ਪ੍ਰੇਸ਼ਾਨ ਤੇ ਅਪਾਹਜ ਬਜ਼ੁਰਗ ਲਵਾਰਿਸ ਹਾਲਤ ਵਿਚ ਸ੍ਰੀ ਹਰਿਮੰਦਰ ਸਾਹਿਬ ਅੰਮਿ੍ਤਸਰ ਤੋਂ ਮਿਲੇ ਬਜ਼ੁਰਗ ਨੂੰ ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੁਸਾਇਟੀ ਅੰਮਿ੍ਸਤਰ ਨੇ ਸਹਾਰਾ ਦਿੰਦਿਆਂ ...

ਪੂਰੀ ਖ਼ਬਰ »

ਪਿੰਡ ਝੰਜੋਟੀ ਦਾ ਨਾਮਵਰ ਸੱਭਿਆਚਾਰਕ ਮੇਲਾ ਸਾਨੋ ਸ਼ੌਕਤ ਨਾਲ ਸਮਾਪਤ

ਰਾਜਾਸਾਂਸੀ, 21 ਅਕਤੂਬਰ (ਹਰਦੀਪ ਸਿੰਘ ਖੀਵਾ)-ਪਿੰਡ ਝੰਜੋਟੀ ਵਿਖੇ ਸੋਹਣ ਸਿੰਘ ਵੈਲਫੇਅਰ ਸਪੋਰਟਸ ਸੁਸਾਇਟੀ ਵਲੋਂ ਪਿੰਡ ਦੇ ਉੱਘੇ ਸਮਾਜ ਸੇਵਕ ਪ੍ਰਵਾਸੀ ਭਾਰਤੀ ਕੁਲਦੀਪ ਸਿੰਘ ਕੈਨੇਡਾ, ਲਖਵਿੰਦਰ ਸਿੰਘ ਲੱਖਾ ਝੰਜੋਟੀ ਬਲਾਕ ਪ੍ਰਧਾਨ ਕਾਂਗਰਸ ਕਮੇਟੀ ਤੇ ਪਿੰਡ ...

ਪੂਰੀ ਖ਼ਬਰ »

ਆਰ.ਐਮ.ਪੀ. ਡਾਕਟਰਾਂ ਦਾ ਹੋਇਆ ਤਹਿਸੀਲ ਪੱਧਰੀ ਪ੍ਰਭਾਵਸ਼ਾਲੀ ਇਜਲਾਸ

ਅਜਨਾਲਾ, 21 ਅਕਤੂਬਰ (ਐਸ. ਪ੍ਰਸ਼ੋਤਮ)-ਇਥੇ ਗੁਰਦੁਆਰਾ ਸ਼ਹੀਦ ਬਾਬਾ ਜੀਵਨ ਸਿੰਘ ਕੰਪਲੈਕਸ ਵਿਖੇ ਪਿੰਡਾਂ/ਸ਼ਹਿਰੀ ਤੇ ਨੀਮ ਸ਼ਹਿਰੀ ਸਲੱਮ ਬਸਤੀਆਂ 'ਚ ਗਰੀਬਾਂ ਤੇ ਲੋੜਵੰਦ ਮਰੀਜਾਂ ਨੂੰ ਉਨ੍ਹਾਂ ਦੇ ਬੂਹਿਆਂ ਤੱਕ ਮਾਮੂਲੀ ਖਰਚੇ ਤੇ ਲੰਮੇ ਤਜ਼ਰਬੇ ਦੇ ਅਧਾਰ 'ਤੇ ...

ਪੂਰੀ ਖ਼ਬਰ »

ਤੰਦੂਰ ਆਪ੍ਰੇਟਰ ਯੂਨੀਅਨ ਅਜਨਾਲਾ ਦੀ ਚੋਣ 'ਚ ਸਰਵਣ ਸਿੰਘ ਗੱਬਰ ਬਣੇ ਪ੍ਰਧਾਨ

ਅਜਨਾਲਾ, 21 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਅਜਨਾਲਾ ਖੇਤਰ 'ਚ ਤੰਦੂਰ ਦੇ ਕਾਰੋਬਾਰ ਨਾਲ ਜੁੜੇ ਵਿਅਕਤੀਆਂ ਦੀ ਅਹਿਮ ਇਕੱਤਰਤਾ ਸ਼ਿਵ ਮੰਦਰ ਅਜਨਾਲਾ ਵਿਖੇ ਹੋਈ | ਜਿਸ ਦੌਰਾਨ ਇਸ ਕਾਰੋਬਾਰ ਨਾਲ ਜੁੜੇ ਵਿਅਕਤੀਆਂ ਨੂੰ ਆਉਂਦੀਆਂ ਸਮੱਸਿਆਵਾਂ ਸਬੰਧੀ ਖੁੱਲ੍ਹ ਕੇ ...

ਪੂਰੀ ਖ਼ਬਰ »

ਛੇਵੇਂ ਤਨਖ਼ਾਹ ਕਮਿਸ਼ਨ ਨੂੰ ਆਲ ਕੇਡਰ ਪੈਨਸ਼ਨਰਜ਼ ਐਸੋਸੀਏਸ਼ਨ ਪੰਜਾਬ ਦੇ ਸੂਬਾਈ ਵਫਦ ਨੇ ਸੌ ਾਪਿਆ ਮੰਗ ਪੱਤਰ

ਅਜਨਾਲਾ, 21 ਅਕਤੂਬਰ (ਐਸ. ਪ੍ਰਸ਼ੋਤਮ)-ਪੰਜਾਬ ਰਾਜ ਬਿਜਲੀ ਬੋਰਡ ਆਲ ਕੇਡਰ ਪੈਨਸ਼ਨਰਜ਼ ਐਸੋਸੀਏਸ਼ਨ ਪੰਜਾਬ ਦੇ ਸੂਬਾ ਪ੍ਰਧਾਨ ਇੰਜੀ: ਜੇ. ਪੀ. ਸਿੰਘ ਔਲਖ, ਜਨਰਲ ਸਕੱਤਰ ਜੈ ਦੇਵ ਰਿਸ਼ੀ ਦਸੂਹਾ, ਸੀਨੀਅਰ ਮੀਤ ਪ੍ਰਧਾਨ ਇੰਜੀ: ਪ੍ਰੀਤਮ ਸਿੰਘ ਛੀਨਾ ਅਜਨਾਲਾ, ਚੀਫ ...

ਪੂਰੀ ਖ਼ਬਰ »

ਸੈਂਟਰਲ ਬੈਂਕ ਆਫ ਇੰਡੀਆ ਦੀ ਬਿਆਸ ਸ਼ਾਖਾ ਵਲੋਂ ਸੈਮੀਨਾਰ

ਬਿਆਸ, 21 ਅਕਤੂਬਰ (ਪਰਮਜੀਤ ਸਿੰਘ ਰੱਖੜਾ)-ਸੈਂਟਰਲ ਬੈਂਕ ਆਫ ਇੰਡੀਆ ਬਿਆਸ ਦੇ ਸ਼ਾਖਾ ਪ੍ਰਬੰਧਕ ਵਿਜੈ ਕੁਮਾਰ ਅਤੇ ਰਈਆ ਸ਼ਾਖਾ ਦੇ ਪ੍ਰਬੰਧਕ ਮਨਪ੍ਰੀਤ ਸਿੰਘ ਢੀਂਗਰਾ ਦੀ ਅਗਵਾਈ ਹੇਠ ਨੇੜਲੇ ਪਿੰਡ ਵਜ਼ੀਰ ਭੁੱਲਰ ਵਿਖੇ ਬੈਂਕ ਵਲੋਂ ਔਰਤਾਂ ਦੀ ਸ਼ਕਤੀ, ਹੱਕਾਂ ਤੇ ...

ਪੂਰੀ ਖ਼ਬਰ »

ਗੁਰੂ ਨਗਰੀ ਦੇ ਲੋਕਾਂ ਨੇ ਰਵਾਇਤ ਰੱਖੀ ਕਾਇਮ, ਹਸਪਤਾਲਾਂ 'ਚ ਲੱਗੇ ਲੰਗਰ

ਅੰਮਿ੍ਤਸਰ, 21 ਅਕਤੂਬਰ (ਰੇਸ਼ਮ ਸਿੰਘ)-ਰੇਲ ਹਾਦਸੇ ਉਪਰੰਤ ਜਿੱਥੇ ਸਿਆਸੀ ਲੋਕ ਇਸ ਹਾਦਸੇ ਲਈ ਇਕ-ਦੂਜੇ ਨੂੰ ਕੋਸ ਰਹੇ ਹਨ, ਉੱਥੇ ਗੁਰੂ ਨਗਰੀ 'ਚ ਰਹਿਣ ਵਾਲੇ ਆਮ ਲੋਕ ਬਿਨਾਂ ਕਿਸੇ ਨੂੰ ਦੋਸ਼ ਦਿੱਤੇ ਮਿ੍ਤਕਾਂ ਦੇ ਵਾਰਸਾਂ ਤੇ ਜਖ਼ਮੀਆਂ ਦੀ ਸਹਾਇਤਾ 'ਚ ਦਿਨ-ਰਾਤ ਲੱਗੇ ...

ਪੂਰੀ ਖ਼ਬਰ »

ਸ਼ਹੀਦਾਂ ਨੂੰ ਆਈ.ਜੀ. ਤੇ ਜ਼ਿਲ੍ਹਾ ਪੁਲਿਸ ਮੁੱਖੀ ਵਲੋਂ ਸ਼ਰਧਾਂਜਲੀ

ਅੰਮਿ੍ਤਸਰ, 21 ਅਕਤੂਬਰ (ਰੇਸ਼ਮ ਸਿੰਘ)-ਪੁਲਿਸ ਦੇ ਸ਼ਹੀਦ ਹੋਏ ਜਵਾਨਾਂ ਦੀ ਵਰੇ੍ਹਗੰਢ ਮੌਕੇ ਅੱਜ ਇੱਥੇ ਆਈ.ਜੀ. ਸੁਰਿੰਦਰਪਾਲ ਸਿੰਘ ਪਰਮਾਰ ਤੇ ਜ਼ਿਲ੍ਹਾ ਪੁਲਸ ਮੁਖੀ ਪਰਮਪਾਲ ਸਿੰਘ ਵਲੋਂ ਸ਼ਰਧਾਂਜ਼ਲੀ ਦਿੱਤੀ ਗਈ | ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਪੰਜਾਬ 'ਚ ...

ਪੂਰੀ ਖ਼ਬਰ »

ਸਰਕਾਰ ਵਲੋਂ ਕੋਈ ਵਿਸ਼ੇਸ਼ ਰਿਆਇਤ ਨਾ ਹੋਣ ਕਾਰਨ ਸਰਹੱਦੀ ਖੇਤਰ ਵਿਚ ਵੱਸਣਾ ਡਾਢਾ ਔਖਾ

ਬੱਚੀਵਿੰਡ, 21 ਅਕਤੂਬਰ (ਬਲਦੇਵ ਸਿੰਘ ਕੰਬੋ)-ਜੇਕਰ ਦੇਸ਼ ਦੀ ਵਿਕਾਸ ਦਰ ਦੀ ਤੁਲਨਾ ਕੀਤੀ ਜਾਵੇ ਤਾਂ ਸਰਹੱਦੀ ਖੇਤਰ ਬਹੁਤ ਪੱਛੜਿਆ ਹੋਇਆ ਹੈ¢ ਕਈ ਸਰਕਾਰਾਂ ਆਈਆਂ ਤੇ ਕਈ ਗਈਆਂ, ਪਰ ਕਿਸੇ ਵੀ ਸਰਕਾਰ ਨੇ ਸਰਹੱਦੀ ਖੇਤਰ ਦੀਆਂ ਮੁਸ਼ਕਲਾਾ ਨੂੰ ਸੁਣਿਆ ਨਹੀਂ ¢ ਜੇਕਰ ਸੁਣ ...

ਪੂਰੀ ਖ਼ਬਰ »

ਬ੍ਰਹਮ ਗਿਆਨੀ ਬਾਬਾ ਬੁੱਢਾ ਸਾਹਿਬ ਜੀ ਦੇ ਜਨਮ ਦਿਹਾੜੇ ਮੌਕੇ ਗੁਰਦੁਆਰਾ ਕੱਥੂਨੰਗਲ ਤੋਂ ਸਜਾਏ ਗਏ ਅਲੌਕਿਕ ਨਗਰ ਕੀਰਤਨ

ਕੱਥੂਨੰਗਲ, 21 ਅਕਤੂਬਰ (ਡਾ: ਦਲਵਿੰਦਰ ਸਿੰਘ ਰੰਧਾਵਾ)-ਬ੍ਰਹਮ ਗਿਆਨੀ-ਪੁੱਤਰਾਂ ਦੇ ਦਾਨੀ ਧੰਨ-ਧੰਨ ਬਾਬਾ ਬੁੱਢਾ ਸਾਹਿਬ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਤੇ ਇਲਾਕੇ ਭਰ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਵਿਸ਼ਾਲ ਨਗਰ ਕੀਰਤਨ ਗੁਰਦੁਆਰਾ ...

ਪੂਰੀ ਖ਼ਬਰ »

ਬ੍ਰਹਮ ਗਿਆਨੀ ਬਾਬਾ ਬੁੱਢਾ ਸਾਹਿਬ ਜੀ ਦੇ ਜਨਮ ਦਿਹਾੜੇ ਮੌਕੇ ਗੁਰਦੁਆਰਾ ਕੱਥੂਨੰਗਲ ਤੋਂ ਸਜਾਏ ਗਏ ਅਲੌਕਿਕ ਨਗਰ ਕੀਰਤਨ

ਕੱਥੂਨੰਗਲ, 21 ਅਕਤੂਬਰ (ਡਾ: ਦਲਵਿੰਦਰ ਸਿੰਘ ਰੰਧਾਵਾ)-ਬ੍ਰਹਮ ਗਿਆਨੀ-ਪੁੱਤਰਾਂ ਦੇ ਦਾਨੀ ਧੰਨ-ਧੰਨ ਬਾਬਾ ਬੁੱਢਾ ਸਾਹਿਬ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਤੇ ਇਲਾਕੇ ਭਰ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਵਿਸ਼ਾਲ ਨਗਰ ਕੀਰਤਨ ਗੁਰਦੁਆਰਾ ...

ਪੂਰੀ ਖ਼ਬਰ »

ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਵਲੋਂ ਕੂੜਾ ਚੁੱਕਣ ਵਾਲੀਆਂ ਰੇਹੜੀਆਂ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ

ਅਜਨਾਲਾ, 21 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਅਜਨਾਲਾ 'ਚੋਂ ਗਿੱਲਾ ਅਤੇ ਸੁੱਕਾ ਕੂੜਾ ਚੁੱਕਣ ਲਈ ਨਗਰ ਪੰਚਾਇਤ ਅਜਨਾਲਾ ਵਲੋਂ ਸਵੱਛ ਭਾਰਤ ਅਭਿਆਨ ਤਹਿਤ ਤਿਆਰ ਕਰਵਾਈਆਂ ਗਈਆਂ ਰੇਹੜੀਆਂ ਨੂੰ ਅੱਜ ਹਲਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਵਲੋਂ ਹਰੀ ਝੰਡੀ ...

ਪੂਰੀ ਖ਼ਬਰ »

ਪਿੰਡ ਪੰਜੂਰਾਏ, ਜਿਸ ਦੇ ਗੰਦੇ ਪਾਣੀ ਦਾ ਕੋਈ ਨਿਕਾਸ ਪ੍ਰਬੰਧ ਨਹੀਂ

ਬੱਚੀਵਿੰਡ, 21 ਅਕਤੂਬਰ (ਬਲਦੇਵ ਸਿੰਘ ਕੰਬੋ)-ਸਰਕਾਰੀ ਦਸਤਾਵੇਜ਼ਾਂ ਮੁਤਾਬਕ ਪੰਜਾਬ ਵਿਕਾਸ ਦੀਆਂ ਬੁਲੰਦੀਆਂ ਛੂਹ ਰਿਹਾ ਹੈ ਪ੍ਰੰਤੂ ਜ਼ਮੀਨੀ ਹਕੀਕਤਾਂ 'ਚ ਦਰਜਨਾਂ ਪਿੰਡ ਇਹੋ ਜਿਹੇ ਹਨ ਜਿੱਥੇ ਬੁਨਿਆਦੀ ਸਹੂਲਤਾਂ ਦਾ ਸੰਚਾਰ ਨਹੀਂ ਹੋ ਸਕਿਆ¢ ਕਈ ਸਰਕਾਰਾਂ ਆਈਆਂ ...

ਪੂਰੀ ਖ਼ਬਰ »

ਨਵ-ਨਿਯੁਕਤ ਬਿਸ਼ਪ ਐਜਲਿਨੋ ਗ੍ਰੇਸੀਅਸ ਦਾ ਕੈਥੋਲਿਕ ਕਲੀਸੀਆ ਭਾਈਚਾਰੇ ਵਲੋਂ ਵਿਸ਼ੇਸ਼ ਸਨਮਾਨ

ਗੱਗੋਮਾਹਲ, 21 ਅਕਤੂਬਰ (ਬਲਵਿੰਦਰ ਸਿੰਘ ਸੰਧੂ)-ਜਲੰਧਰ ਡਾਇਓਸਿਸ ਦੇ ਨਵੇਂ ਐਡਮਨਿਸਟ੍ਰੇਟਰ ਬਿਸ਼ਪ ਐਜਲਿਨੋ ਗ੍ਰੇਸੀਅਸ ਦਾ ਮਸੀਹ ਭਾਈਚਾਰੇ ਦੇ ਲੋਕਾਂ ਵਲੋਂ ਪੈਰਿਸ ਪ੍ਰਧਾਨ ਵਿਲੀਅਮ ਮਸੀਹ ਜੱਟਾ ਦੀ ਅਗਵਾਈ ਹੇਠ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਪੈਨਸ਼ਨਰਜ਼ ਐਸੋਸੀਏਸ਼ਨ ਨੇ ਕੀਤੀ ਮਹੀਨਾਵਾਰ ਮੀਟਿੰਗ

ਬਿਆਸ, 21 ਅਕਤੂਬਰ (ਪਰਮਜੀਤ ਸਿੰਘ ਰੱਖੜਾ)-ਪੈਨਸ਼ਨਰਜ਼ ਐਸੋਸੀਏਸ਼ਨ ਵਰਕਰਾਂ ਦੀ ਮਹੀਨਾਵਾਰ ਮੀਟਿੰਗ ਸਤਨਾਮ ਸਿੰਘ ਔਜਲਾ ਦੀ ਪ੍ਰਧਾਨਗੀ ਹੇਠ 66 ਕੇ.ਵੀ. ਸਬ-ਸਟੇਸ਼ਨ ਬਿਆਸ ਹੋਈ | ਜਿਸ 'ਚ ਪਾਵਰਕਾਮ ਕੋਲੋਂ ਮੰਗ ਕੀਤੀ ਕਿ ਸੇਵਾ ਮੁਕਤ ਵਰਕਰਾਂ ਨੂੰ ਬਿਜਲੀ ਦੇ ਬਿੱਲਾਂ ...

ਪੂਰੀ ਖ਼ਬਰ »

ਪਿਛਲੇ 5 ਮਹੀਨੇ ਤੋਂ ਬੰਦ ਪਏ ਸੀ.ਡੀ.ਪੀ.ਓ. ਦਫਤਰ ਚੋਗਾਵਾਂ ਦਾ ਨਹੀਂ ਬਣ ਰਿਹਾ ਕੋਈ ਵਾਲੀ ਵਾਰਸ

ਚੋਗਾਵਾਂ, 21 ਅਕਤੂਬਰ (ਗੁਰਬਿੰਦਰ ਸਿੰਘ ਬਾਗੀ)-ਸਰਹੱਦ ਉਪਰ ਵੱਸਣ ਵਾਲੇ 100 ਪਿੰਡਾਂ ਤੋਂ ਉਪਰ ਪਿੰਡਾਂ ਦੇ ਬਲਾਕ ਚੋਗਾਵਾਂ ਦਾ ਸੀ. ਡੀ. ਪੀ. ਓ. ਦਫਤਰ ਚੋਗਾਵਾਂ, ਜੋ ਕਿ ਪਿਛਲੇ 20 ਸਾਲਾਂ ਤੋਂ ਇਥੇ ਅਟਾਰੀ ਰੋਡ ਉਪਰ ਕਿਰਾਏ ਦੀ ਬਿਲਡਿੰਗ ਉਪਰ ਚਲ ਕੇ ਵਧੀਆ ਸੇਵਾਵਾਂ ਦੇ ...

ਪੂਰੀ ਖ਼ਬਰ »

ਪਿਛਲੇ 5 ਮਹੀਨੇ ਤੋਂ ਬੰਦ ਪਏ ਸੀ.ਡੀ.ਪੀ.ਓ. ਦਫਤਰ ਚੋਗਾਵਾਂ ਦਾ ਨਹੀਂ ਬਣ ਰਿਹਾ ਕੋਈ ਵਾਲੀ ਵਾਰਸ

ਚੋਗਾਵਾਂ, 21 ਅਕਤੂਬਰ (ਗੁਰਬਿੰਦਰ ਸਿੰਘ ਬਾਗੀ)-ਸਰਹੱਦ ਉਪਰ ਵੱਸਣ ਵਾਲੇ 100 ਪਿੰਡਾਂ ਤੋਂ ਉਪਰ ਪਿੰਡਾਂ ਦੇ ਬਲਾਕ ਚੋਗਾਵਾਂ ਦਾ ਸੀ. ਡੀ. ਪੀ. ਓ. ਦਫਤਰ ਚੋਗਾਵਾਂ, ਜੋ ਕਿ ਪਿਛਲੇ 20 ਸਾਲਾਂ ਤੋਂ ਇਥੇ ਅਟਾਰੀ ਰੋਡ ਉਪਰ ਕਿਰਾਏ ਦੀ ਬਿਲਡਿੰਗ ਉਪਰ ਚਲ ਕੇ ਵਧੀਆ ਸੇਵਾਵਾਂ ਦੇ ...

ਪੂਰੀ ਖ਼ਬਰ »

ਅੱਤਵਾਦ ਦੌਰਾਨ ਸ਼ਹੀਦ ਹੋਏ ਪੰਜਾਬ ਪੁਲਿਸ ਦੇ ਸਿਪਾਹੀ ਦਰਬਾਰਾ ਸਿੰਘ ਦੀ ਯਾਦ 'ਚ ਸ਼ਰਧਾਂਜਲੀ ਸਮਾਗਮ

ਬਾਬਾ ਬਕਾਲਾ ਸਾਹਿਬ, 21 ਅਕਤੂਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਸਰਕਾਰੀ ਸੈਕੰਡਰੀ ਸਕੂਲ, ਵਡਾਲਾ ਕਲਾਂ-ਖੁਰਦ ਵਿਖੇ ਐਸ.ਐਸ.ਪੀ. ਅੰਮਿ੍ਤਸਰ ਦਿਹਾਤੀ ਪਰਮਪਾਲ ਸਿੰਘ ਸਿੱਧੂ ਦੇ ਦਿਸ਼ਾ ਨਿਰਦੇਸ਼ਾਂ 'ਤੇ ਅੱਤਵਾਦ ਦੌਰਾਨ ਸ਼ਹੀਦ ਹੋਏ ਪੰਜਾਬ ਪੁਲਿਸ ਦੇ ...

ਪੂਰੀ ਖ਼ਬਰ »

19ਵਾਂ ਸਾਲਾਨਾ ਮਾਂ ਦੁਰਗਾ ਮਹਾਂ ਉਤਸਵ ਸ਼ਰਧਾ ਤੇ ਧੂਮਧਾਮ ਨਾਲ ਮਨਾਇਆ

ਵੇਰਕਾ, 21 ਅਕਤੂਬਰ (ਪਰਮਜੀਤ ਸਿੰਘ ਬੱਗਾ)-ਅੰਮਿ੍ਤਸਰ ਦੇ ਵਿਧਾਨ ਸਭਾ ਹਲਕਾ ਉਤਰੀ ਅਧੀਨ ਆਉਂਦੇ ਮਜੀਠਾ ਰੋਡ ਦੇ ਇਲਾਕੇ ਰਾਮ ਨਗਰ ਵਿਖੇ ਇਥੋਂ ਦੇ ਸਰਪੰਚ ਕਮਲ ਕੁਮਾਰ ਬੰਗਾਲੀ ਦੀ ਅਗਵਾਈ ਹੇਠ 19ਵਾਂ ਸਾਲਾਨਾ ਮਾਂ ਦੁਰਗਾ ਮਹਾਂ ਉਤਸਵ ਸ਼ਰਧਾ ਨਾਲ ਮਨਾਇਆ ਗਿਆ | ਇਸ ...

ਪੂਰੀ ਖ਼ਬਰ »

ਪ੍ਰੀਤ ਨਗਰ 'ਚ ਨਾਟਕ 'ਛੱਤ' ਦਾ ਸਫਲ ਮੰਚਨ

ਲੋਪੋਕੇ, 21 ਅਕਤੂਬਰ (ਗੁਰਵਿੰਦਰ ਸਿੰਘ ਕਲਸੀ)-ਗੁਰਬਖ਼ਸ਼ ਸਿੰਘ ਨਾਨਕ ਸਿੰਘ ਫ਼ਾਊਾਡੇਸ਼ਨ, ਪ੍ਰੀਤਨਗਰ (ਅੰਮਿ੍ਤਸਰ) ਵਲੋਂ ਪ੍ਰੀਤ ਭਵਨ ਵਿਖੇ ਚੰਡੀਗੜ੍ਹ ਸਕੂਲ ਆਫ਼ ਡਰਾਮਾ ਤੇ ਆਰਮਰੀ ਆਰਟ ਸੁਸਾਇਟੀ, ਚੰਡੀਗੜ੍ਹ ਦੀ ਨਾਟ-ਮੰਡਲੀ ਵਲੋਂ ਅੱਜ ਦੇ ਹਲਾਤਾਂ ਵਿਚ ਗਰੀਬ ...

ਪੂਰੀ ਖ਼ਬਰ »

ਸੱਤਿਅਮ ਕੈਂਪਸ ਰਾਮ ਤੀਰਥ ਵਿਖੇ ਚਲਾਈ ਸਫ਼ਾਈ ਮੁਹਿੰਮ

ਰਾਮ ਤੀਰਥ, 21 ਅਕਤੂਬਰ (ਧਰਵਿੰਦਰ ਸਿੰਘ ਔਲਖ)-ਭਾਰਤ ਦੇ ਪ੍ਰਧਾਨ ਮੰਤਰੀ ਵਲੋਂ ਚਲਾਏ ਗਏ ਸਵੱਛ ਭਾਰਤ ਅਭਿਆਨ ਤਹਿਤ ਸਤਿਅਮ ਕੈਂਪਸ ਰਾਮ ਤੀਰਥ ਵਿਖੇ ਸ੍ਰੀ ਰਾਮ ਇਕਬਾਲ ਸ਼ਰਮਾ, ਚੇਅਰਮੈਨ, ਸ੍ਰੀ ਰਾਜੇਸ਼ ਭਾਰਦਵਾਜ, ਮੈਨੇਜਿੰਗ ਡਾਇਰੈਕਟਰ ਡਾ: ਮਿ੍ਦੂਲਾ ਭਾਰਦਵਾਜ, ...

ਪੂਰੀ ਖ਼ਬਰ »

ਵੇਰਕਾ ਵੈੱਲਫੇਅਰ ਅਤੇ ਸਪੋਰਟਸ ਕਲੱਬ ਵਲੋਂ ਪਹਿਲਾ ਕਬੱਡੀ ਕੱਪ

ਵੇਰਕਾ, 21 ਅਕਤੂਬਰ (ਪਰਮਜੀਤ ਸਿੰਘ ਬੱਗਾ)-ਨੌਜਵਾਨਾਂ ਤੇ ਬੱਚਿਆਂ ਨੂੰ ਖੇਡਾਂ ਨਾਲ ਜੋੜਨ ਦੇ ਮਨੋਰਥ ਨਾਲ ਅੱਜ ਵੇਰਕਾ ਵੈਲਫੇਅਰ ਸਪੋਰਟਸ ਕਲੱਬ ਵੇਰਕਾ ਵਲੋਂ ਐਨ. ਆਰ. ਆਈ. ਰਵਿੰਦਰਪਾਲ ਸਿੰਘ ਰਵੀ ਵੇਰਕਾ ਅਤੇ ਇਲਾਕੇ ਦੇ ਨੌਜਵਾਨਾਂ ਦੇ ਸਹਿਯੋਗ ਨਾਲ ਇਥੋਂ ਦੇ ...

ਪੂਰੀ ਖ਼ਬਰ »

ਬਲਜੀਤ ਕੌਰ ਗਿੱਲ ਰਾਸ਼ਟਰੀ ਪੰਜਾਬੀ ਮਹਾਸਭਾ ਦੇ ਰਾਸ਼ਟਰੀ ਸਕੱਤਰ ਬਣੇ

ਨਵਾਂ ਪਿੰਡ, 21 ਅਕਤੂਬਰ (ਜਸਪਾਲ ਸਿੰਘ)-ਰਾਸ਼ਟਰੀ ਪੰਜਾਬੀ ਮਹਾਸਭਾ ਦੇ ਅਹੁਦੇਦਾਰਾਂ ਦੀ ਹੋਈ ਮੀਟਿੰਗ ਦੌਰਾਨ ਮਹਾਸਭਾ ਦੇ ਰਾਸ਼ਟਰੀ ਸਕੱਤਰ ਸਰਿੰਦਰ ਜਨੇਹਾ ਅਤੇ ਪ੍ਰਧਾਨ ਹਰਿਆਣਾ ਵੋ-ਮਿਨ ਸ਼ੈਲ ਰੰਜੀਤ ਮਹਿਤਾ ਵਲੋਂ ਮੈਡਮ ਬਲਜੀਤ ਕੌਰ ਗਿੱਲ ਨੂੰ ਰਾਸ਼ਟਰੀ ...

ਪੂਰੀ ਖ਼ਬਰ »

ਤਰਨਾ ਦਲ ਬਾਬਾ ਬਕਾਲਾ ਸਾਹਿਬ ਵਲੋਂ ਵਿਛੜੇ ਨਿਹੰਗ ਸਿੰਘਾਂ ਦੀ ਬਰਸੀ ਮਨਾਈ

ਬਾਬਾ ਬਕਾਲਾ ਸਾਹਿਬ, 21 ਅਕਤੂਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਤਰਨਾ ਦਲ ਬਾਬਾ ਬਕਾਲਾ ਸਾਹਿਬ ਵਲੋਂ ਤਰਨਾ ਦਲ ਦੇ ਸੱਚਖੰਡ ਵਾਸੀ ਜਥੇਦਾਰ ਬਾਬਾ ਕਾਹਨ ਸਿੰਘ, ਬਾਬਾ ਅਜੀਤ ਸਿੰਘ ਚੱਕਰਵਰਤੀ, ਕਰਮ ਸਿੰਘ ਘੋਗਾ ਅਤੇ ਬਾਬਾ ਦਰਸ਼ਨ ਸਿੰਘ ਲੀਡਰ ਦੀ ਬਰਸੀ ਤਰਨਾ ਦਲ ਬਾਬਾ ...

ਪੂਰੀ ਖ਼ਬਰ »

ਕੇਂਦਰ ਸਰਕਾਰ ਮਹਿਲਾਵਾਂ ਦੀ ਭਲਾਈ ਲਈ ਬਣਾ ਰਹੀ ਨਵੀਆਂ ਨੀਤੀਆਂ-ਰਾਮ ਸ਼ਰਨ

ਅਜਨਾਲਾ, 21 ਅਕਤੂਬਰ (ਸੁੱਖ ਮਾਹਲ)¸ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਮਹਿਲਾਵਾਂ ਦੀ ਭਲਾਈ ਅਤੇ ਗਰੀਬ ਹਿਤੂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਵੱਖ-ਵੱਖ ਪਾਰਟੀਆਂ ਦੀਆਂ ਮਹਿਲਾਵਾਂ ਵਲੋਂ ਭਾਰਤੀ ਜਨਤਾ ਨੂੰ ਪੂਰਾ ਸਮਰਥਨ ਦਿੱਤਾ ਜਾ ਰਿਹਾ ਹੈ ਜਿਸ ਸਦਕਾ ਭਾਜਪਾ ...

ਪੂਰੀ ਖ਼ਬਰ »

ਸ: ਜੱਸਾ ਸਿੰਘ ਆਹਲੂਵਾਲੀਆ ਦੀ 235ਵੀਂ ਬਰਸੀ ਮੌਕੇ ਗੁਰਮਤਿ ਸਮਾਗਮ

ਅੰਮਿ੍ਤਸਰ, 21 ਅਕਤੂਬਰ (ਜੱਸ)-ਸੁਲਤਾਨ-ਉਲ-ਕੌਮ ਸਰਦਾਰ ਜੱਸਾ ਸਿੰਘ ਆਹਲੂਵਾਲੀਆ ਦੀ 235ਵੀਂ ਬਰਸੀ ਮੌਕੇ ਬੀਤੇ ਬਾਬਾ ਦੀ ਯਾਦਗਾਰ ਨੇੜੇ ਗੁ: ਬਾਬਾ ਅੱਟਲ ਰਾਏ ਸਾਹਿਬ ਵਿਖੇ ਸ਼ੋ੍ਰਮਣੀ ਗੁ: ਪ੍ਰਬੰਧਕ ਕਮੇਟੀ ਅਤੇ ਸਮੁੱਚੀ ਆਹਲੂਵਾਲੀਆ ਬਰਾਦਰੀ ਵਲੋਂ ਸਮਾਗਮ ਕਰਵਾਇਆ ...

ਪੂਰੀ ਖ਼ਬਰ »

ਤਰੁਣ ਚੁੱਘ ਫ਼ੱਟੜਾਂ ਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਦੁੱਖ ਸਾਂਝਾ ਕਰਨ ਤੇ ਦੁੱਧ, ਫ਼ਲ ਵੰਡਣ ਹਸਪਤਾਲ ਪੁੱਜੇ

ਅੰਮਿ੍ਤਸਰ, 21 ਅਕਤੂਬਰ (ਹਰਮਿੰਦਰ ਸਿੰਘ)-ਦਸਹਿਰੇ ਵਾਲੇ ਦਿਨ ਵਾਪਰੇ ਰੇਲ ਹਾਦਸੇ 'ਚ ਫੱਟੜ ਹੋਏ ਵਿਅਕਤੀਆਂ ਦਾ ਹਾਲ ਜਾਣਨ ਲਈ ਭਾਜਪਾ ਦੇ ਕੌਮੀ ਸਕੱਤਰ ਸ੍ਰੀ ਤਰੁਣ ਚੁੱਘ ਆਪਣੇ ਸਾਥੀ ਭਾਜਪਾ ਆਗੂਆਂ ਰਜਿੰਦਰ ਮੋਹਨ ਸਿੰਘ ਛੀਨਾ, ਸੂਬਾ ਬੁਲਾਰੇ ਸ੍ਰੀ ਰਾਜੇਸ਼ ਹਨੀ ...

ਪੂਰੀ ਖ਼ਬਰ »

ਬਾਬਾ ਬੁੱਢਾ ਸਾਹਿਬ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਚੌਥਾ ਮਹਾਨ ਗੁਰਮਤਿ ਸਮਾਗਮ

ਰਮਦਾਸ, 21 ਅਕਤੂਬਰ (ਜਸਵੰਤ ਸਿੰਘ ਵਾਹਲਾ)-ਸਥਾਨਕ ਕਸਬੇ ਦੇ ਨਜ਼ਦੀਕ ਪਿੰਡ ਜੱਟਾ ਵਿਖੇ ਬ੍ਰਹਮ ਗਿਆਨੀ ਬਾਬਾ ਬੁੱਢਾ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਚੌਥਾ ਮਹਾਨ ਗੁਰਮਤਿ ਸਮਾਗਮ ਪਿੰਡ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਕਰਵਾਇਆ ਗਿਆ ਜਿਸ 'ਚ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਹਾਕੀ ਖਿਡਾਰੀ ਪ੍ਰਭਜੋਤ ਸਿੰਘ ਦਾ ਬੁਤਾਲਾ ਪਹੁੰਚੇ 'ਤੇ ਨਿੱਘਾ ਸਵਾਗਤ

ਬੁਤਾਲਾ, 21 ਅਕਤੂਬਰ (ਹਰਜੀਤ ਸਿੰਘ)-ਬੁਤਾਲਾ ਕਸਬੇ 'ਚ ਬਾਬਾ ਪੱਲਾ ਹਾਕੀ ਕੱਲਬ ਨੇ ਉਪਰੋਥੱਲੀ ਖੇਡਾਂ ਵਿਚ ਮਾਅਰਕੇ ਮਾਰੇ ਹਨ | ਪਹਿਲਾਂ ਵੀ ਹਾਕੀ ਦੇ ਖੇਤਰ ਵਿਚ ਇਸ ਕਲੱਬ ਦੇ ਅੱਤਰਰਸ਼ਟਰੀ ਖੇਡਾਰੀਆਂ ਵਿਚ ਭਾਰਤ ਮੈਡਲ ਦਵਾਏ ਹਨ | ਇਸ ਵਾਰ ਇਸ ਕਲੱਬ ਦੇ ਹੋਣਹਾਰ ...

ਪੂਰੀ ਖ਼ਬਰ »

ਮੁੱਖ ਮੰਤਰੀ ਨੇ ਅਮਨਦੀਪ ਹਸਪਤਾਲ ਪੁੱਜ ਕੇ ਰੇਲ ਹਾਦਸੇ ਦੇ ਪੀੜਤਾਂ ਦਾ ਹਾਲ ਜਾਣਿਆ

ਅੰਮਿ੍ਤਸਰ, 21 ਅਕਤੂਬਰ (ਜੱਸ)-ਦੋ ਦਿਨ ਪਹਿਲਾਂ ਵਾਪਰੇ ਭਿਆਣਕ ਰੇਲ ਹਾਦਸੇ ਵਿਚ ਜ਼ਖ਼ਮੀਂ ਹੋਏ ਵਿਅਕਤੀਆਂ ਵਿਚੋਂ 12 ਦੇ ਕਰੀਬ ਜ਼ਖ਼ਮੀਆਂ ਦਾ ਇਲਾਜ ਸਥਾਨਕ ਅਮਨਦੀਪ ਹਸਪਤਾਲ ਜੀ.ਟੀ. ਰੋਡ ਵਿਖੇ ਚੱਲ ਰਿਹਾ ਹੈ | ਹਸਪਤਾਲ ਦੇ ਚੀਫ਼ ਆਰਥੋਪੈਡਿਕ ਸਰਜਨ ਡਾ: ਅਵਤਾਰ ਸਿੰਘ ...

ਪੂਰੀ ਖ਼ਬਰ »

ਸਰਕਾਰੀ ਸਕੂਲਾਂ 'ਚ ਮਾਪੇ-ਅਧਿਆਪਕ ਮਿਲਣੀ ਹੋਈ

ਸਠਿਆਲਾ, 21 ਅਕਤੂਬਰ (ਜਗੀਰ ਸਿੰਘ ਸਫਰੀ)-ਅੱਜ ਸਿੱਖਿਆ ਸਕੱਤਰ ਸ੍ਰੀ ਕਿ੍ਸ਼ਨ ਕੁਮਾਰ ਦੇ ਨਿਰਦੇਸ਼ਾਂ 'ਤੇ ਜ਼ਿਲ੍ਹਾ ਸਿੱਖਿਆ ਅਫਸਰ ਸਲਵਿੰਦਰ ਸਿੰਘ ਸਮਰਾ ਦੀ ਨਿਗਰਾਨੀ ਹੇਠ ਸਰਕਾਰੀ ਸਕੂਲਾਂ ਵਿਚ ਮਾਪੇ-ਅਧਿਆਪਕ ਮਿਲਣੀ ਹੋਈ | ਇਸ ਬਾਰੇ ਸਰਕਾਰੀ ਕੰਨਿਆ ਹਾਈ ਸਕੂਲ ...

ਪੂਰੀ ਖ਼ਬਰ »

ਜੰਗਲਾਤ ਮੁਲਾਜ਼ਮ ਯੂਨੀਅਨ ਬਲਾਕ ਤਰਸਿੱਕਾ ਦੀ ਮੀਟਿੰਗ

ਤਰਸਿੱਕਾ, 21 ਅਕਤੂਬਰ (ਅਤਰ ਸਿੰਘ ਤਰਸਿੱਕਾ)-ਡੈਮੋਕਰੇਟਿਕ ਜੰਗਲਾਤ ਮੁਲਾਜ਼ਮ ਯੂਨੀਅਨ ਬਲਾਕ ਤਰਸਿੱਕਾ ਦੀ ਇਕ ਮੀਟਿੰਗ ਰਛਪਾਲ ਸਿੰਘ ਜੋਧਾਨਗਰੀ ਦੀ ਪ੍ਰਧਾਨਗੀ ਹੇਠ ਪੁੱਲ ਨਹਿਰ ਤਰਸਿੱਕਾ ਵਿਖੇ ਹੋਈ, ਜਿਸ 'ਚ ਸਰਬਸੰਮਤੀ ਨਾਲ ਮਤਾ ਪਾਸ ਕਰਕੇ ਪੰਜਾਬ ਸਰਕਾਰ ਵਲੋਂ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਚਵਿੰਡਾ ਦੇਵੀ ਵਿਖੇ 'ਆਧੁਨਿਕ ਸਮੇਂ 'ਚ ਜਪੁਜੀ ਸਾਹਿਬ ਦੀ ਸਾਰਥਿਕਤਾ' ਵਿਸ਼ੇ 'ਤੇ ਭਾਸ਼ਣ

ਚਵਿੰਡਾ ਦੇਵੀ, 21 ਅਕਤੂਬਰ (ਸਤਪਾਲ ਸਿੰਘ ਢੱਡੇ)-ਪੜ੍ਹਾਈ ਦੇ ਨਾਲ-ਨਾਲ ਹੋਰ ਗਿਆਨ ਪ੍ਰਦਾਨ ਕਰਨ ਲਈ ਖ਼ਾਲਸਾ ਕਾਲਜ ਚਵਿੰਡਾ ਦੇਵੀ ਵਿਖੇ ਵੱਖ-ਵੱਖ ਸਮੇਂ 'ਤੇ ਵਿਦਵਾਨ ਬੁਲਾਰਿਆਂ ਨੂੰ ਬੁਲਾ ਕੇ ਵਿਦਿਆਰਥੀਆਂ ਦੇ ਰੂ-ਬ-ਰੂ ਕੀਤਾ ਜਾਂਦਾ ਹੈ | ਇਸੇ ਲੜੀ ਤਹਿਤ ਕਾਲਜ ਦੇ ...

ਪੂਰੀ ਖ਼ਬਰ »

ਕ੍ਰਿਸ਼ੀ ਵਿਗਿਆਨ ਕੇਂਦਰ ਨਾਗ ਕਲਾਂ ਵਲੋਂ ਪਿੰਡ ਹਮਜਾ ਵਿਖੇ ਜ਼ਿਲ੍ਹਾ ਪੱਧਰੀ ਮਹਿਲਾ ਕਿਸਾਨ ਦਿਵਸ ਮਨਾਇਆ

ਮਜੀਠਾ, 21 ਅਕਤੂਬਰ (ਮਨਿੰਦਰ ਸਿੰਘ ਸੋਖੀ)-ਕ੍ਰਿਸ਼ੀ ਵਿਗਿਆਨ ਕੇਂਦਰ ਨਾਗ ਕਲਾਂ ਵਲੋਂ ਇਥੋਂ ਨਾਲ ਲੱਗਦੇ ਪਿੰਡ ਹਮਜਾ ਵਿਖੇ ਜ਼ਿਲ੍ਹਾ ਪੱਧਰੀ ਮਹਿਲਾ ਕਿਸਾਨ ਦਿਵਸ ਦੇ ਸਬੰਧ 'ਚ ਪੋ੍ਰਗਰਾਮ ਕਰਵਾਇਆ ਗਿਆ | ਜਿਸ ਵਿਚ ਜ਼ਿਲ੍ਹੇ ਭਰ ਤੋਂ ਕਰੀਬ 70 ਅਗਾਂਹਵਧੂ ਕਿਸਾਨ ...

ਪੂਰੀ ਖ਼ਬਰ »

ਪੰਜਾਬ ਪੁਲਿਸ ਦੇ ਸ਼ਹੀਦ ਸਿਪਾਹੀ ਜਸਵੰਤ ਸਿੰਘ ਦਾ ਸੋਗ ਯਾਦਗਾਰੀ ਦਿਵਸ ਮਨਾਇਆ

ਮਜੀਠਾ, 21 ਅਕਤੂਬਰ (ਮਨਿੰਦਰ ਸਿੰਘ ਸੋਖੀ)-ਬਲਾਕ ਮਜੀਠਾ ਅਧੀਨ ਆਉਂਦੇ ਪਿੰਡ ਵਡਾਲਾ ਦਾ ਜੰਮਪਲ ਸਿਪਾਹੀ ਜਸਵੰਤ ਸਿੰਘ ਜਿਹੜਾ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਡਾਲਾ ਵਿਖੇ ਪੜ੍ਹਾਈ ਕਰਦਾ ਸੀ, ਪੜ੍ਹਾਈ ਪੂਰੀ ਕਰਨ ਉਪਰੰਤ ਉਹ ਪੰਜਾਬ ਪੁਲਿਸ ਵਿਚ ਭਰਤੀ ਹੋ ਗਿਆ ...

ਪੂਰੀ ਖ਼ਬਰ »

ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਲੋਪੋਕੇ 'ਚ ਕੀਰਤਨ ਦਰਬਾਰ

ਲੋਪੋਕੇ, 21 ਅਕਤੂਬਰ (ਗੁਰਵਿੰਦਰ ਸਿੰਘ ਕਲਸੀ)-ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸ੍ਰੀ ਗੁਰੂ ਤੇਗ ਬਹਾਦਰ ਵੈਲਫੇਅਰ ਕਲੱਬ ਲੋਪੋਕੇ ਦੇ ਪ੍ਰਧਾਨ ਜਸਬੀਰ ਸਿੰਘ ਜੱਸ ਅਤੇ ਕਮੇਟੀ ਮੈਂਬਰਾਂ ਦੇ ਸਹਿਯੋਗ ਨਾਲ ਅੱਡਾ ਲੋਪੋਕੇ ਵਿਖੇ 23ਵਾਂ ...

ਪੂਰੀ ਖ਼ਬਰ »

'ਵਰਸਿਟੀ ਵਿਖੇ ਭਾਰਤੀ ਹਵਾਈ ਸੈਨਾ 'ਚ ਕੈਰੀਅਰ ਵਿਸ਼ੇ 'ਤੇ ਸੈਮੀਨਾਰ

ਅੰਮਿ੍ਤਸਰ, 21 ਅਕਤੂਬਰ (ਰੇਸ਼ਮ ਸਿੰਘ)-ਏਅਰ ਫੋਰਸ 'ਚ ਜਾਣ ਲਈ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਨ ਦੇ ਲਈ ਇਕ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ | ਇਹ ਜਾਣਕਾਰੀ ਏਅਰ ਫੋਰਸ ਸਟੇਸ਼ਨ, ਅੰਮਿ੍ਤਸਰ ਦੇ ਸੀਨੀਅਰ ਹਵਾਈ ਸੈਨਾ ਦੇ ਅਧਿਕਾਰੀਆਂ ਦੀ ਇਕ ਟੀਮ ਵਲੋਂ ਵਿਦਿਆਰਥੀਆਂ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਸਕੂਲ ਵਲੋਂ ਅੱਜ ਮਨਾਇਆ ਜਾਵੇਗਾ '125ਵਾਂ ਸਥਾਪਨਾ ਦਿਵਸ'-ਪਿੰ੍ਰਸੀਪਲ

ਅੰਮਿ੍ਤਸਰ, 21 ਅਕਤੂਬਰ (ਜੱਸ)-ਖ਼ਾਲਸਾ ਕਾਲਜ ਗਵਰਨਿੰਗ ਕੌਾਸਲ ਦੀ ਸਰਪ੍ਰਸਤੀ 'ਚ ਸਵਾ ਸਦੀ ਤੋਂ ਵਿੱਦਿਅਕ ਸੇਵਾਵਾਂ ਪ੍ਰਦਾਨ ਕਰ ਰਹੀ ਗੁਰੂ ਨਗਰੀ ਦੀ ਨਾਮਵਰ ਵਿਦਿਅਕ ਸੰਸਥਾ ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਵਲੋਂ ਆਪਣਾ '125ਵਾਂ ਸਥਾਪਨਾ ਦਿਵਸ' 22 ਅਕਤੂਬਰ ...

ਪੂਰੀ ਖ਼ਬਰ »

ਅਕਾਲ ਅਕੈਡਮੀ ਬਾਸਰਕੇ ਵਿਖੇ ਇੰਟਰ ਅਕੈਡਮੀ ਫੁੱਟਬਾਲ ਟੂਰਨਾਮੈਂਟ ਕਰਵਾਇਆ

ਛੇਹਰਟਾ, 21 ਅਕਤੂਬਰ (ਵਡਾਲੀ)-ਅਕਾਲ ਅਕੈਡਮੀ ਬਾਸਰਕੇ ਵਿਖੇ ਇੰਟਰ ਅਕੈਡਮੀ ਫੁੱਟਬਾਲ ਟੂਰਨਾਮੈਂਟ ਕਰਵਾਇਆ ਗਿਆ ਜਿਸ 'ਚ ਅਕਾਲ ਅਕੈਡਮੀ ਬਾਸਰਕੇ, ਅਕਾਲ ਅਕੈਡਮੀ ਚੋਗਾਵਾਂ, ਅਕਾਲ ਅਕੈਡਮੀ ਢੋਟੀਆਂ ਤੇ ਅਕਾਲ ਅਕੈਡਮੀ ਤੇਜਾਵੀਲਾ ਦੀਆਂ ਟੀਮਾਂ ਨੇ ਭਾਗ ਲਿਆ | ...

ਪੂਰੀ ਖ਼ਬਰ »

ਕੈਪਟਨ ਸਰਕਾਰ ਆਉਣ ਵਾਲੇ ਸਮੇਂ 'ਚ ਲੋਕਾਾ ਦੇ ਸਾਹ ਲੈਣ 'ਤੇ ਵੀ ਟੈਕਸ ਲਗਾਉਣ ਤੋਂ ਗੁਰੇਜ ਨਹੀਂ ਕਰੇਗੀ-ਡਾ. ਕੋਟਲਾ

ਬੰਡਾਲਾ, 21 ਅਕਤੂਬਰ (ਅਮਰਪਾਲ ਸਿੰਘ ਬੱਬੂ)-ਪੰਜਾਬ ਦੀ ਕਾਂਗਰਸ ਸਰਕਾਰ ਵਲੋਂ ਬੀਤੇ ਦਿਨ ਮੰਤਰੀ ਮੰਡਲ ਦੀ ਬੈਠਕ ਦੌਰਾਨ ਸਟੈਂਪ ਡਿਊਟੀ ਦੀਆਂ ਦਰਾਂ 'ਚ ਕੀਤੇ ਵਾਧੇ ਦਾ ਅਕਾਲੀ ਦਲ ਸਰਕਲ ਜੰਡਿਆਲਾ ਦੇ ਇੰਚਾਰਜ ਸਾਬਕਾ ਵਿਧਾਇਕ ਡਾ. ਦਲਬੀਰ ਸਿੰਘ ਕੋਟਲਾ ਨੇ ਅਕਾਲੀ ਆਗੂ ...

ਪੂਰੀ ਖ਼ਬਰ »

ਵਡਾਲੀ ਸਕੂਲ ਵਿਚ ਵੋਟਰ ਜਾਗੂਰਕਤਾ ਸਬੰਧੀ ਸੈਮੀਨਾਰ

ਛੇਹਰਟਾ, 21 ਅਕਤੂਬਰ (ਸੁਰਿੰਦਰ ਸਿੰਘ ਵਿਰਦੀ)-ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਿਕ ਜ਼ਿਲ੍ਹਾ ਚੋਣ ਅਫ਼ਸਰ ਵਲੋਂ ਜਾਰੀ ਕੀਤੇ ਗਏ ਸ਼ਡਿਊਲ ਮੁਤਾਬਿਕ ਅੰਮਿ੍ਤਸਰ ਪੱਛਮੀ ਹਲਕੇ 'ਚ ਪੈਂਦੇ ਸਰਕਾਰੀ ਸੀ. ਸੈਕੰ. ਸਕੂਲ ਵਡਾਲੀ ਗੁਰੂ ਵਿਖੇ 18 ਤੋਂ ਲੈਕੇ 19 ਸਾਲ ...

ਪੂਰੀ ਖ਼ਬਰ »

ਟ੍ਰੈਫ਼ਿਕ ਸਮੱਸਿਆ ਨਾਲ ਜੂਝ ਰਹੇ ਜੰਡਿਆਲਾ ਨਿਵਾਸੀ, ਪ੍ਰਸ਼ਾਸਨ ਖਾਮੋਸ਼

ਜੰਡਿਆਲਾ ਗੁਰੂ, 21 ਅਕਤੂਬਰ (ਰਣਜੀਤ ਸਿੰਘ ਜੋਸਨ)¸ਜੰਡਿਆਲਾ ਗੁਰੂ ਸ਼ਹਿਰ 'ਚ ਟ੍ਰੈਫ਼ਿਕ ਇਕ ਵੱਡੀ ਸਮੱਸਿਆ ਬਣੀ ਹੋਈ ਹੈ | ਰੋਜ਼ਾਨਾ ਹੀ ਸ਼ਹਿਰ ਦੇ ਵੱਖ-ਵੱਖ ਬਜਾਰਾਂ ਤੇ ਚੌਾਕਾਂ 'ਚ ਲੱਗਦਾ ਵਹੀਕਲਾਂ ਦਾ ਜਾਮ ਤਾਂ ਅੱਜ ਕੱਲ੍ਹ ਇਕ ਆਮ ਜਿਹੀ ਗੱਲ ਬਣ ਚੁੱਕੀ ਹੈ | ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਆਫ਼ ਲਾਅ ਵਿਖੇ ਕਰਵਾਇਆ ਨਸ਼ਾ ਵਿਰੋਧੀ ਜਾਗਰੂਕਤਾ ਮੁਕਾਬਲਾ

ਅੰਮਿ੍ਤਸਰ, 21 ਅਕਤੂਬਰ (ਸਟਾਫ਼ ਰਿਪੋਰਟਰ)-ਖ਼ਾਲਸਾ ਕਾਲਜ ਆਫ਼ ਲਾਅ ਵਿਖੇ ਨਸ਼ਾ ਵਿਰੋਧੀ ਜਾਗਰੂਕਤਾ ਮੁਕਾਬਲਾ ਕਰਵਾਇਆ ਗਿਆ, ਜਿਸ 'ਚ ਡਾ. ਜਸਵਿੰਦਰ ਸਿੰਘ ਮੈਡੀਕਲ ਅਫਸਰ, ਮੈਡੀਕਲ ਕਾਲਜ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਪਿ੍ੰਸੀਪਲ ਡਾ. ਜ ਸਪਾਲ ਸਿੰਘ ਦੀ ...

ਪੂਰੀ ਖ਼ਬਰ »

ਬਾਬਾ ਬੁੱਢਾ ਸਾਹਿਬ ਜੀ ਦੇ ਜਨਮ ਦਿਹਾੜੇ ਨੂੰ ਸਮਰਪਤਿ ਗੁਰਮਤਿ ਸਮਾਗਮ ਤੇ ਕਬੱਡੀ ਕੱਪ ਭਲਕੇ

ਚੇਤਨਪੁਰਾ, 21 ਅਕਤੂਬਰ (ਮਹਾਬੀਰ ਗਿੱਲ)-ਬ੍ਰਹਮ ਗਿਆਨੀ ਧੰਨ-ਧੰਨ ਬਾਬਾ ਬੁੱਢਾ ਸਾਹਿਬ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਮਹਿਲ ਜੰਡਿਆਲਾ ਵਿਖੇ ਸਲਾਨਾ ਗੁਰਮਤਿ ਸਮਾਗਮ ਸਮੂਹ ਇਲਾਕਾ ਨਿਵਾਸੀ ਸੰਗਤਾਂ ਵਲੋਂ ਬੜ੍ਹੀ ਹੀ ਸ਼ਰਧਾ ਤੇ ਸਤਿਕਾਰ ਸਹਿਤ ...

ਪੂਰੀ ਖ਼ਬਰ »

ਬੇਅਦਬੀ ਕਾਂਡ ਦੇ ਦੋਸ਼ੀਆਂ ਨੂੰ ਕਿਸੇ ਕੀਮਤ 'ਤੇ ਬਖਸ਼ਿਆ ਨਹੀਂ ਜਾਵੇਗਾ-ਹਰਪ੍ਰਤਾਪ ਸਿੰਘ

ਗੱਗੋਮਾਹਲ, 21 ਅਕਤੂਬਰ (ਬਲਵਿੰਦਰ ਸਿੰਘ ਸੰਧੂ)-ਬਰਗਾੜੀ, ਕੋਟਕਪੂਰਾ ਕਾਂਡ ਦੇ ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ, ਜਿਨ੍ਹਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕੀਤੀ ਤੇ ਪੁਰਅਮਨ ਇਨਸਾਫ ਦੀ ਮੰਗ ਕਰਨ ਵਾਲੇ ਲੋਕਾਂ ਤੇ ਗੋਲੀਆਂ ਚਲਾ ਕੇ ਦੋ ਨੌਜਵਾਨਾਂ ...

ਪੂਰੀ ਖ਼ਬਰ »

ਤਰਨਾ ਦਲ ਦੇ ਤਿੰਨ ਬਾਬਿਆਂ ਦੀ ਸਾਲਾਨਾ ਬਰਸੀ ਮਨਾਈ

ਬਾਬਾ ਬਕਾਲਾ ਸਾਹਿਬ, 21 ਅਕਤੂਬਰ (ਸ਼ੇਲਿੰਦਰਜੀਤ ਸਿੰਘ ਰਾਜਨ)¸ਅੱਜ ਇੱਥੇ ਤਰਨਾ ਦਲ ਬਾਬਾ ਬਕਾਲਾ ਸਾਹਿਬ ਦੇ ਹੈੱਡਕੁਆਟਰ ਗੁਰਦੁਆਰਾ ਛੇਵੀਂ ਪਾਤਸ਼ਾਹੀ, ਬਾਬਾ ਬਕਾਲਾ ਸਾਹਿਬ ਵਿਖੇ ਤਰਨਾ ਦਲ ਤਿੰਨ ਅਨਿੰਨ ਸੇਵਕ ਬਾਬਿਆਂ ਜਥੇਦਾਰ ਬਾਬਾ ਕਾਹਨ ਸਿੰਘ, ਬਾਬਾ ਅਜੀਤ ...

ਪੂਰੀ ਖ਼ਬਰ »

ਤਰਸਿੱਕਾ 'ਚ ਗੁਰਮਤਿ ਸਮਾਗਮ

ਤਰਸਿੱਕਾ, 21 ਅਕਤੂਬਰ (ਅਤਰ ਸਿੰਘ ਤਰਸਿੱਕਾ)-ਪਿੰਡ ਤਰਸਿੱਕਾ ਦੇ ਗੁਰਦੁਆਰਾ ਬਾਬਾ ਜੀਵਨ ਸਿੰਘ ਚੜ੍ਹਦੀ ਪੱਤੀ ਭਿੰਡਰ ਵਿਖੇ ਸੰਤ ਪ੍ਰੀਤਮ ਸਿੰਘ ਮੁੱਖ ਸੇਵਾਦਾਰ ਗੁਰਦੁਆਰਾ ਡੇਰਾ ਭਗਤਾਂ ਹੁਣਾਂ ਦੀ ਅਗਵਾਈ ਹੇਠ ਸ਼ਾਮ 6 ਵਜੇ ਤੋਂ ਰਾਤ 11 ਵਜੇ ਤੱਕ ਗੁਰਮਤਿ ਸਮਾਗਮ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX