ਤਾਜਾ ਖ਼ਬਰਾਂ


ਮਦਰ ਡੇਅਰੀ ਵੱਲੋਂ ਦੁੱਧ ਦੀ ਕੀਮਤ 'ਚ 3 ਰੁਪਏ ਪ੍ਰਤੀ ਲੀਟਰ ਵਾਧਾ
. . .  1 day ago
ਨਵੀਂ ਦਿੱਲੀ, 14 ਦਸੰਬਰ - ਮਦਰ ਡੇਅਰੀ ਵੱਲੋਂ ਦੁੱਧ ਦੀਆਂ ਕੀਮਤਾਂ ਵਿਚ 3 ਰੁਪਏ ਪ੍ਰਤੀ ਲੀਟਰ ਵਾਧਾ ਕੀਤਾ ਗਿਆ ਹੈ।
ਅਧਿਆਪਕ ਨੂੰ ਗੋਲੀ ਮਾਰ ਕੇ ਖੋਹੀ ਕਾਰ
. . .  1 day ago
ਹਰੀਕੇ ਪੱਤਣ, 14 ਦਸੰਬਰ (ਸੰਜੀਵ ਕੁੰਦਰਾ) - ਕਸਬੇ ਦੇ ਬਿਲਕੁਲ ਨੇੜੇ ਅੱਜ ਸ਼ਾਮ 6.30 ਵਜੇ ਦੇ ਕਰੀਬ ਪਿਸਤੌਲਧਾਰੀ 2 ਲੁਟੇਰੇ ਇੱਕ ਅਧਿਆਪਕ ਨੂੰ ਗੋਲੀ ਮਾਰ ਕੇ ਜ਼ਖਮੀ...
ਨਾਗਰਿਕਤਾ ਸੋਧ ਬਿੱਲ ਖਿਲਾਫ ਫਿਰ ਬੋਲੇ ਕੈਪਟਨ
. . .  1 day ago
ਚੰਡੀਗੜ੍ਹ, 14 ਦਸੰਬਰ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਾਗਰਿਕਤਾ ਸੋਧ ਬਿੱਲ ਖਿਲਾਫ ਬੋਲਦਿਆਂ ਕਿਹਾ ਕਿ ਭਾਰਤ ਦਾ ਧਰਮ ਨਿਰਪੱਖ ਤਾਣਾ ਬਾਣਾ ਹਮੇਸ਼ਾ ਇਸ...
5 ਕਰੋੜ ਦੀ ਹੈਰੋਇਨ ਸਮੇਤ ਨੌਜਵਾਨ ਕਾਬੂ
. . .  1 day ago
ਅਜਨਾਲਾ, 14 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਥਾਣਾ ਅਜਨਾਲਾ ਅਧੀਨ ਆਉਂਦੇ ਪਿੰਡ ਫੱਤੇਵਾਲ ਦੇ ਇੱਕ ਨੌਜਵਾਨ ਹਰਜੀਤ ਸਿੰਘ ਪੁੱਤਰ ਪੂਰਨ ਸਿੰਘ ਨੂੰ ਥਾਣਾ ਘਰਿੰਡਾ ਦੀ ਪੁਲਿਸ...
ਜੇ.ਐਨ.ਯੂ ਦੇ ਉਪ ਕੁਲਪਤੀ 'ਤੇ ਹਮਲਾ
. . .  1 day ago
ਨਵੀਂ ਦਿੱਲੀ, 14 ਦਸੰਬਰ - ਜਵਾਹਰ ਲਾਲ ਨਹਿਰੂ ਯੂਨੀਵਰਸਿਟੀ (ਜੇ.ਐਨ.ਯੂ)ਦੇ ਉਪ ਕੁਲਪਤੀ ਐਮ ਜਗਦੇਸ਼ ਕੁਮਾਰ ਦੀ ਕਾਰ ਉੱਪਰ ਯੂਨੀਵਰਸਿਟੀ ਕੰਪਲੈਕਸ ਅੰਦਰ ਕੁੱਝ ਵਿਦਿਆਰਥੀਆਂ...
ਕਾਰ ਦੇ ਦਰਖ਼ਤ ਨਾਲ ਟਕਰਾਈ ਇਕ ਦੀ ਮੌਤ, 4 ਜ਼ਖ਼ਮੀ
. . .  1 day ago
ਕੋਟਕਪੂਰਾ, 14 ਦਸੰਬਰ (ਮੋਹਰ ਸਿੰਘ ਗਿੱਲ) - ਅੱਜ ਸ਼ਾਮ ਸਥਾਨਕ ਸ੍ਰੀ ਮੁਕਤਸਰ ਸਾਹਿਬ ਸੜਕ 'ਤੇ ਪਿੰਡ ਕੋਠੇ ਵੜਿੰਗ ਕੋਲ ਇਕ ਕਾਰ ਅਚਾਨਕ ਬੇਕਾਬੂ ਹੋ ਕੇ ਨਾਲ ਲੱਗਦੇ ਦਰਖ਼ਤ...
ਨਾਗਰਿਕਤਾ ਸੋਧ ਬਿੱਲ ਖ਼ਿਲਾਫ਼ ਆਪਣੇ ਰੁਖ 'ਤੇ ਕਾਇਮ - ਪ੍ਰਸ਼ਾਂਤ ਕਿਸ਼ੋਰ
. . .  1 day ago
ਪਟਨਾ, 14 ਦਸੰਬਰ - ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨਾਲ ਮੁਲਾਕਾਤ ਤੋਂ ਬਾਅਦ ਜਨਤਾ ਦਲ ਯੁਨਾਇਟਡ ਦੇ ਉਪ ਪ੍ਰਧਾਨ ਪ੍ਰਸ਼ਾਂਤ ਕਿਸ਼ੋਰ ਨੇ ਕਿਹਾ ਕਿ ਨਾਗਰਿਕਤਾ ਸੋਧ ਬਿੱਲ...
ਮਮਤਾ ਵੱਲੋਂ ਲੋਕਾਂ ਨੂੰ ਨਾਗਰਿਕਤਾ ਸੋਧ ਬਿੱਲ ਖ਼ਿਲਾਫ਼ ਪ੍ਰਦਰਸ਼ਨਾਂ ਵਿਚ ਸ਼ਾਮਲ ਨਾ ਹੋਣ ਦੀ ਅਪੀਲ
. . .  1 day ago
ਕੋਲਕਾਤਾ, 14 ਦਸੰਬਰ - ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਸੂਬੇ ਦੇ ਲੋਕਾਂ ਨੂੰ ਨਾਗਰਿਕਤਾ ਸੋਧ ਬਿੱਲ ਖ਼ਿਲਾਫ਼ ਹੋ ਰਹੇ ਪ੍ਰਦਰਸ਼ਨਾਂ ਵਿਚ ਸ਼ਾਮਲ ਨਾ ਹੋਣ ਦੀ ਅਪੀਲ...
ਵੀਰ ਸਾਵਰਕਰ ਦਾ ਅਪਮਾਨ ਨਾ ਕੀਤਾ ਜਾਵੇ - ਸੰਜੇ ਰਾਊਤ
. . .  1 day ago
ਮੁੰਬਈ, 14 ਦਸੰਬਰ - ਕਾਂਗਰਸੀ ਆਗੂ ਗਾਂਧੀ ਵੱਲੋਂ 'ਭਾਰਤ ਬਚਾਓ ਰੈਲੀ' ਦੌਰਾਨ ਸਾਵਰਕਰ ਸਬੰਧੀ ਦਿੱਤੇ ਗਏ ਬਿਆਨ 'ਤੇ ਬੋਲਦਿਆਂ ਸ਼ਿਵ ਸੈਨਾ ਦੇ ਸੀਨੀਅਰ ਆਗੂ ਸੰਜੇ ਰਾਊਤ ਨੇ ਕਿਹਾ...
ਭਾਰਤ ਦੀ ਰੂਹ ਨੂੰ ਚੀਰ ਦੇਵੇਗਾ ਨਾਗਰਿਕਤਾ ਸੋਧ ਬਿੱਲ - ਸੋਨੀਆ ਗਾਂਧੀ
. . .  1 day ago
ਨਵੀਂ ਦਿੱਲੀ, 14 ਦਸੰਬਰ - ਕਾਂਗਰਸ ਵੱਲੋਂ ਆਯੋਜਿਤ 'ਭਾਰਤ ਬਚਾਓ ਰੈਲੀ' ਨੂੰ ਸੰਬੋਧਨ ਕਰਦਿਆ ਕਾਂਗਰਸ ਦੀ ਅੰਤ੍ਰਿਮ ਪ੍ਰਧਾਨ ਸੋਨੀਆ ਗਾਂਧੀ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ...
ਪ੍ਰਧਾਨ ਮੰਤਰੀ ਮੋਦੀ ਵੱਲੋਂ ਹਵਾਈ ਫ਼ੌਜ ਦੇ ਪਾਈਲਟਾਂ ਤੇ ਹੋਰ ਜਵਾਨਾਂ ਨਾਲ ਮੁਲਾਕਾਤ
. . .  1 day ago
ਕਾਨਪੁਰ, 14 ਦਸੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹਵਾਈ ਫ਼ੌਜ ਦੇ ਪਾਈਲਟਾਂ ਤੇ ਹੋਰ ਜਵਾਨਾਂ ਨਾਲ ਮੁਲਾਕਾਤ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਦੇਸ਼ ਨੂੰ ਹਵਾਈ ਫ਼ੌਜ 'ਤੇ...
ਕੋਰ ਆਫ਼ ਜਲੰਧਰ ਨੇ ਜਿੱਤਿਆ 44ਵਾਂ ਆਲ ਇੰਡੀਆ ਲਿਬਰਲਜ਼ ਹਾਕੀ ਟੂਰਨਾਮੈਂਟ
. . .  1 day ago
ਨਾਭਾ, 14 ਦਸੰਬਰ (ਕਰਮਜੀਤ ਸਿੰਘ) - 8 ਦਸੰਬਰ ਤੋਂ ਸਥਾਨਕ ਕਾਲਜ ਸਟੇਡੀਅਮ 'ਚ ਸ਼ੁਰੂ ਹੋਇਆ 44ਵਾਂ ਆਲ ਇੰਡੀਆ ਲਿਬਰਲਜ਼ ਹਾਕੀ ਟੂਰਨਾਮੈਂਟ ਸ਼ਾਨੋ ਸ਼ੌਕਤ ਨਾਲ ਸਮਾਪਤ...
ਸਿਮਰਨਜੀਤ ਸਿੰਘ ਮਾਨ ਮੁੜ ਤੋਂ 5 ਸਾਲਾਂ ਲਈ ਚੁਣੇ ਗਏ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ
. . .  1 day ago
ਅੰਮ੍ਰਿਤਸਰ, 14 ਦਸੰਬਰ (ਅਜਾਇਬ ਸਿੰਘ ਔਜਲਾ) - ਸਿਮਰਨਜੀਤ ਸਿੰਘ ਮਾਨ ਨੂੰ ਮੁੜ ਤੋਂ 5 ਸਾਲਾਂ ਲਈ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦਾ ਪ੍ਰਧਾਨ ਚੁਣ ਲਿਆ ਗਿਆ ਹੈ। ਇਹ ਫ਼ੈਸਲਾ ਅੱਜ ਇੱਥੇ ਜ਼ਿਲ੍ਹਾ ਪ੍ਰਧਾਨਾਂ ਵਰਕਿੰਗ ਕਮੇਟੀ ਦੇ ਮੈਂਬਰਾਂ ਅਤੇ ਹੋਰ ਅਹੁਦੇਦਾਰਾਂ ਦੀ ਹਾਜ਼ਰੀ...
ਸ਼੍ਰੋਮਣੀ ਅਕਾਲੀ ਦਲ ਦਾ ਪ੍ਰਧਾਨ ਚੁਣੇ 'ਤੇ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਸੁਖਬੀਰ ਬਾਦਲ ਨੂੰ ਦਿੱਤੀ ਵਧਾਈ
. . .  1 day ago
ਅਮਲੋਹ, 14 ਦਸੰਬਰ (ਗੁਰਚਰਨ ਸਿੰਘ ਜੰਜੂਆ)- ਸੁਖਬੀਰ ਸਿੰਘ ਬਾਦਲ ਨੂੰ ਸ਼੍ਰੋਮਣੀ ਅਕਾਲੀ ਦਲ ਬਾਦਲ ਦਾ ਤੀਜੀ ਵਾਰ ਸਰਬ ਸੰਮਤੀ ਨਾਲ ਪ੍ਰਧਾਨ ਚੁਣੇ ਜਾਣ 'ਤੇ ਯੂਥ ਅਕਾਲੀ ਦਲ...
ਸ਼੍ਰੋਮਣੀ ਅਕਾਲੀ ਦਾ ਡੈਲੀਗੇਟ ਇਜਲਾਸ ਖ਼ਤਮ
. . .  1 day ago
ਅੰਮ੍ਰਿਤਸਰ, 14 ਦਸੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਅਕਾਲੀ ਦਲ (ਬਾਦਲ) ਦਾ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਚੱਲ ਰਿਹਾ ਡੈਲੀਗੇਟ ਇਜਲਾਸ ਸੁਖਬੀਰ ਸਿੰਘ ਬਾਦਲ ਦੇ ਭਾਸ਼ਣ ਤੋਂ ਬਾਅਦ...
ਬਾਦਲ ਪਰਿਵਾਰ ਤੋਂ ਖ਼ਫ਼ਾ ਟਕਸਾਲੀ ਆਗੂਆਂ ਨੇ ਸ੍ਰੀ ਅਕਾਲ ਤਖ਼ਤ ਦੇ ਅੱਗੇ ਸਨਮੁਖ ਹੋ ਕੇ ਕੀਤੀ ਅਰਦਾਸ
. . .  1 day ago
ਸ਼੍ਰੋਮਣੀ ਅਕਾਲੀ ਦਲ ਦੇ ਡੈਲੀਗੇਟ ਇਜਲਾਸ ਨੂੰ ਸੁਖਬੀਰ ਬਾਦਲ ਵਲੋਂ ਸੰਬੋਧਨ
. . .  1 day ago
ਜੰਮੂ-ਕਸ਼ਮੀਰ ਪ੍ਰਸ਼ਾਸਨ ਨੇ ਵਧਾਈ ਫ਼ਾਰੂਕ ਅਬਦੁੱਲਾ ਦੀ ਨਜ਼ਰਬੰਦੀ
. . .  1 day ago
'ਭਾਰਤ ਬਚਾਓ' ਰੈਲੀ 'ਚ ਬੋਲੇ ਰਾਹੁਲ- ਮੇਰਾ ਨਾਂ ਰਾਹੁਲ ਸਾਵਰਕਰ ਨਹੀਂ, ਮਰ ਜਾਵਾਂਗਾ ਪਰ ਮੁਆਫ਼ੀ ਨਹੀਂ ਮੰਗਾਂਗਾ
. . .  1 day ago
ਪ੍ਰਿਅੰਕਾ ਨੇ ਮੋਦੀ ਸਰਕਾਰ 'ਤੇ ਵਿੰਨ੍ਹਿਆ ਨਿਸ਼ਾਨਾ, ਕਿਹਾ - ਦੇਸ਼ ਨੂੰ ਵੰਡਣ ਦੀ ਕੋਸ਼ਿਸ਼ ਕਰ ਰਿਹੈ ਨਾਗਰਿਕਤਾ ਸੋਧ ਬਿੱਲ
. . .  1 day ago
ਪਰਮਿੰਦਰ ਢੀਂਡਸਾ ਨਾ ਅਕਾਲੀ ਦਲ ਬਾਦਲ ਦੇ ਡੈਲੀਗੇਟ ਇਜਲਾਸ 'ਚ ਗਏ ਅਤੇ ਨਾ ਹੀ ਅਕਾਲੀ ਦਲ ਟਕਸਾਲੀ ਦੇ ਸਮਾਗਮ 'ਚ
. . .  1 day ago
ਨਰਿੰਦਰ ਮੋਦੀ ਨੇ ਦੇਸ਼ ਦੀ ਜਨਤਾ ਨਾਲ ਝੂਠ ਬੋਲਿਆ-ਮਨਮੋਹਨ ਸਿੰਘ
. . .  1 day ago
8 ਸਾਲਾ ਮਾਸੂਮ ਬੱਚੀ ਨਾਲ ਜਬਰ ਜਨਾਹ
. . .  1 day ago
ਬਾਦਲ ਪਰਿਵਾਰ ਦੇ ਵਿਰੁੱਧ ਅਕਾਲੀ ਆਗੂਆਂ ਨੇ ਕੱਢੀ ਭੜਾਸ
. . .  1 day ago
ਕਰਜ਼ੇ ਤੋਂ ਪਰੇਸ਼ਾਨ ਕਿਸਾਨ ਵੱਲੋਂ ਖ਼ੁਦਕੁਸ਼ੀ
. . .  1 day ago
ਸ਼੍ਰੋਮਣੀ ਅਕਾਲੀ ਦਲ ਦੇ ਡੈਲੀਗੇਟ ਇਜਲਾਸ ਦੌਰਾਨ ਪੇਸ਼ ਕੀਤੇ ਗਏ ਵੱਖ-ਵੱਖ ਮਤੇ
. . .  1 day ago
ਪੰਜਾਬ ਸਰਕਾਰ ਵੱਲੋਂ ਰਾਜ ਪੱਧਰੀ ਪੰਜਾਬ ਰਾਜ ਯੁਵਕ ਮੇਲਾ ਕਰਾਉਣ ਦਾ ਐਲਾਨ
. . .  1 day ago
ਸ਼੍ਰੋਮਣੀ ਅਕਾਲੀ ਦਲ ਦਾ ਪ੍ਰਧਾਨ ਬਣਨ 'ਤੇ ਸੀਨੀਅਰ ਅਕਾਲੀ ਆਗੂਆਂ ਨੇ ਸੁਖਬੀਰ ਬਾਦਲ ਨੂੰ ਕੀਤਾ ਸਨਮਾਨਿਤ
. . .  1 day ago
ਸੁਖਬੀਰ ਸਿੰਘ ਬਾਦਲ ਮੁੜ ਬਣੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ
. . .  1 day ago
ਸੁਖਬੀਰ ਸਿੰਘ ਬਾਦਲ ਤੀਜੀ ਵਾਰ ਚੁਣੇ ਗਏ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ
. . .  1 day ago
ਡੈਲੀਗੇਟ ਇਜਲਾਸ : ਜਵਾਹਰ ਲਾਲ ਨਹਿਰੂ ਨੇ ਸਾਡੇ ਨਾਲ ਧੋਖਾ ਕੀਤਾ- ਜਥੇਦਾਰ ਤੋਤਾ ਸਿੰਘ
. . .  1 day ago
ਡੈਲੀਗੇਟ ਇਜਲਾਸ 'ਚ ਜਥੇਦਾਰ ਤੋਤਾ ਸਿੰਘ ਨੇ ਬਾਬਾ ਖੜਕ ਸਿੰਘ ਦੀ ਤਸਵੀਰ ਤੇਜਾ ਸਿੰਘ ਸਮੁੰਦਰੀ ਹਾਲ 'ਚ ਲਾਉਣ ਦੀ ਕੀਤੀ ਮੰਗ
. . .  1 day ago
ਲੁਧਿਆਣਾ 'ਚ ਮੁਸਲਿਮ ਭਾਈਚਾਰੇ ਵੱਲੋਂ ਨਾਗਰਿਕਤਾ ਸੋਧ ਬਿੱਲ ਦਾ ਵਿਰੋਧ
. . .  1 day ago
ਡੈਲੀਗੇਟ ਇਜਲਾਸ 'ਚ ਡਾ. ਦਲਜੀਤ ਸਿੰਘ ਚੀਮਾ ਦੱਸ ਰਹੇ ਹਨ ਸ਼੍ਰੋਮਣੀ ਅਕਾਲੀ ਦਲ ਦਾ ਇਤਿਹਾਸ
. . .  1 day ago
ਸ਼੍ਰੋਮਣੀ ਅਕਾਲੀ ਦਲ ਦਾ ਡੈਲੀਗੇਟ ਇਜਲਾਸ ਸ਼ੁਰੂ
. . .  1 day ago
ਬੀ. ਐੱਸ. ਐੱਫ. ਨੇ ਰਾਵੀ ਦਰਿਆ 'ਚੋਂ ਬਰਾਮਦ ਕੀਤੀ ਪਾਕਿਸਤਾਨੀ ਬੇੜੀ
. . .  1 day ago
ਜਲੰਧਰ : ਬਿਸਤ ਦੁਆਬ ਨਹਿਰ 'ਚ ਮਿਲਿਆ ਬੱਚੇ ਦਾ ਭਰੂਣ
. . .  1 day ago
ਬਾਦਲ ਪਰਿਵਾਰ ਤੋਂ ਖ਼ਫ਼ਾ ਆਗੂਆਂ ਵਲੋਂ ਵੱਖਰੇ ਤੌਰ 'ਤੇ ਮਨਾਇਆ ਜਾ ਰਿਹਾ ਹੈ ਅਕਾਲੀ ਦਲ ਦਾ ਸਥਾਪਨਾ ਦਿਵਸ
. . .  1 day ago
ਸਥਾਪਨਾ ਦਿਵਸ ਮੌਕੇ ਅਕਾਲੀ ਦਲ ਵਲੋਂ ਰਖਾਏ ਸ੍ਰੀ ਅਖੰਡ ਪਾਠ ਸਾਹਿਬ ਦੇ ਪਏ ਭੋਗ
. . .  1 day ago
ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਜੀ. ਕੇ. ਅਤੇ ਪਰਮਜੀਤ ਸਰਨਾ
. . .  1 day ago
ਪ੍ਰਸਿੱਧ ਫ਼ਿਲਮੀ ਲੇਖਕ ਅਤੇ 'ਅਜੀਤ' ਦੇ ਕਾਲਮਨਵੀਸ ਰਾਜਿੰਦਰ ਸਿੰਘ ਆਤਿਸ਼ ਦਾ ਦੇਹਾਂਤ
. . .  1 day ago
ਮੁੰਬਈ 'ਚ ਆਸਾਮ ਦੇ ਲੋਕਾਂ ਨੇ ਨਾਗਰਿਕਤਾ ਸੋਧ ਕਾਨੂੰਨ ਦਾ ਕੀਤਾ ਵਿਰੋਧ
. . .  1 day ago
ਬਰਫ਼ ਦੀ ਚਿੱਟੀ ਚਾਦਰ ਨੇ ਢੱਕਿਆ ਸ਼ਿਮਲਾ
. . .  1 day ago
ਰਿਵਾਲਵਰ ਸਾਫ਼ ਕਰਦੇ ਸਮੇਂ ਗੋਲੀ ਚੱਲਣ ਕਾਰਨ ਏ. ਐੱਸ. ਆਈ. ਦੀ ਮੌਤ
. . .  1 day ago
ਅਕਾਲੀ ਦਲ ਦੇ ਸਥਾਪਨਾ ਦਿਵਸ ਮੌਕੇ ਸ਼ਹੀਦ ਬਾਬਾ ਗੁਰਬਖ਼ਸ਼ ਸਿੰਘ ਵਾਲੇ ਸਥਾਨ 'ਤੇ ਪੈ ਰਹੇ ਹਨ ਭੋਗ
. . .  1 day ago
ਰਜਵਾਹੇ 'ਚ ਪਾੜ ਪੈਣ ਕਾਰਨ ਪਾਣੀ 'ਚ ਡੁੱਬੀ ਕਿਸਾਨਾਂ ਦੀ ਫ਼ਸਲ
. . .  1 day ago
ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਖੇ ਪਹੁੰਚੇ ਸੁਖਬੀਰ ਅਤੇ ਹਰਸਿਮਰਤ ਬਾਦਲ
. . .  1 day ago
ਅਕਾਲੀ ਦਲ ਵਲੋਂ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ 99ਵਾਂ ਸਥਾਪਨਾ ਦਿਵਸ
. . .  1 day ago
ਭੁਵਨੇਸ਼ਵਰ ਕੁਮਾਰ ਦੀ ਜਗ੍ਹਾ ਵੈਸਟ ਇੰਡੀਜ਼ ਖ਼ਿਲਾਫ਼ ਇਕ ਦਿਨਾਂ ਸੀਰੀਜ਼ 'ਚ ਸ਼ਾਰਦੂਲ ਠਾਕੁਰ ਭਾਰਤੀ ਟੀਮ 'ਚ ਹੋਏ ਸ਼ਾਮਲ
. . .  1 day ago
ਕੈਨੇਡਾ ਵਿਖੇ ਵਾਪਰੇ ਸੜਕ ਹਾਦਸੇ 'ਚ ਭੋਤਨਾ ਦੇ ਨੌਜਵਾਨ ਦੀ ਹੋਈ ਮੌਤ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 6 ਕੱਤਕ ਸੰਮਤ 550

ਤਰਨਤਾਰਨ

ਡਾਕਟਰਾਂ, ਸਟਾਫ ਨਰਸਾਂ, ਸਫ਼ਾਈ ਸੇਵਕਾਂ, ਪੀਣ ਵਾਲੇ ਪਾਣੀ ਆਦਿ ਸਮੱਸਿਆਵਾਂ ਨਾਲ ਜੂਝ ਰਿਹਾ ਹੈ ਸਰਕਾਰੀ ਹਸਪਤਾਲ ਪੱਟੀ

ਪੱਟੀ, 21 ਅਕਤੂਬਰ (ਅਵਤਾਰ ਸਿੰਘ ਖਹਿਰਾ)¸200 ਵੱਧ ਤੋ ਪਿੰਡਾਂ ਦੇ ਵਸਨੀਕਾਂ ਦਾ ਇਲਾਜ਼ ਕਰਨ ਵਾਲਾ ਸਬ ਡਵੀਜ਼ਨ ਪੱਧਰ ਦਾ ਸਰਕਾਰੀ ਹਸਪਤਾਲ ਪੱਟੀ ਡਾਕਟਰਾਂ, ਸਟਾਫ ਨਰਸਾਂ, ਸਫ਼ਾਈ ਸੇਵਕਾਂ, ਪੀਣ ਵਾਲੇ ਪਾਣੀ ਦੀ ਘਾਟ, ਬਾਥਰੂਮਾਂ ਦੀ ਕੰਡਮ ਹਾਲਤ, ਡਾਕਟਰਾਂ ਦੀ ਸਰਕਾਰੀ ਰਿਹਾਇਸ਼ ਦੀ ਕੰਡਮ ਹਾਲਤ ਆਦਿ ਸਹੂਲਤਾਂ ਤੋਂ ਸੱਖਣਾ ਹੋਣ ਕਾਰਨ ਖੁਦ ਸਮੱਸਿਆਵਾਂ ਨਾਲ ਜੂਝਣ ਕਾਰਨ ਬਿਮਾਰ ਅਵਸਥਾ 'ਚ ਚੱਲ ਰਿਹਾ ਹੈ, ਪਰ ਅਫ਼ਸੋਸ ਸਮੇਂ ਸਮੇਂ ਦੀਆਂ ਸਰਕਾਰਾਂ ਦੇ ਆਗੂ ਹਸਪਤਾਲ ਨੂੰ ਆਧੁਨਿਕ ਸਹੂਲਤਾਂ ਨਾਲ ਲੈਸ ਕਰਨ ਦੇ ਫੋਕੇ ਬਿਆਨ ਹੀ ਦਾਗਦੇ ਰਹਿੰਦੇ ਹਨ ਤੇ ਇਲਾਕੇ ਦੇ ਵਸਨੀਕ ਸਰਕਾਰੀ ਪੱਧਰ 'ਤੇ ਇਲਾਜ਼ ਨਾ ਹੋਣ ਕਾਰਨ ਬਿਮਾਰੀਆਂ ਦੀ ਜਕੜ 'ਚ ਫਸਣ ਕਾਰਨ ਮੌਤ ਦੇ ਮੰਹ 'ਚ ਜਾ ਰਹੇ ਹਨ, ਜਿਕਰਯੋਗ ਹੈ ਕਿ ਸ਼ਹਿਰ ਪੱਟੀ 'ਚ ਸਥਿਤ ਸਰਕਾਰੀ ਹਸਪਤਾਲ, ਜੋ ਕਿ ਸਬ ਡਵੀਜਨ ਪੱਧਰ ਦਾ ਹੋਣ ਕਰਕੇ ਇਥੇ 200 ਤੋਂ ਵੱਧ ਪਿੰਡਾਂ ਦੇ ਮਰੀਜ਼ ਸਸਤੇ 'ਚ ਇਲਾਜ਼ ਕਰਵਾਉਣ ਲਈ ਆਉਂਦੇ ਹਨ, ਪਰ ਅਫ਼ਸੋਸ ਹਸਪਤਾਲ 'ਚ ਲੰਬੇ ਸਮੇਂ ਤੋਂ ਬੱਚਿਆਂ ਦੇ ਸਪੈਸ਼ਲਿਸਟ, ਹੱਡੀਆਂ, ਅਲਟਰਾਸਾਊਾਡ, ਨਸ਼ਾ ਛੁਡਾਊ, ਬਲੱਡ ਬੈਂਕਮ ਲੈਬੋਰਟਰੀ ਦੇ ਡਾਕਟਰਾਂ ਦੀ ਘਾਟ ਕਾਰਨ ਨਿਰਾਸ਼ ਹੋ ਕੇ ਵਾਪਸ ਪਰਤ ਤੇ ਪ੍ਰਾਈਵੇਟ ਹਸਪਤਾਲਾਂ 'ਚ ਮਹਿੰਗੇ ਰੇਟ ਤੇ ਇਲਾਜ਼ ਕਰਵਾਉਣ ਲਈ ਮਜ਼ਬੂਰ ਹੋ ਰਹੇ ਹਨ | ਇਸ ਤੋਂ ਇਲਾਵਾ ਹਸਪਤਾਲ 'ਚ ਸਟਾਫ਼ ਨਰਸਾਂ, ਦਰਜਾ ਚਾਰ ਆਦਿ ਕਰਮਚਾਰੀਆਂ ਦੀ ਵੀ ਵੱਡੀ ਘਾਟ ਹਸਪਤਾਲ ਲਈ ਸਿਰਦਰਦੀ ਬਣੀ ਹੋਈ ਹੈ, ਹਸਪਤਾਲ 'ਚ ਡਾਕਟਰਾਂ ਤੇ ਸਟਾਫ਼ ਨਰਸਾਂ ਦੀ ਘਾਟ ਕਾਰਨ ਜਿਥੇ ਮਰੀਜ਼ਾਂ ਨੂੰ ਨਿਰਾਸ਼ ਹੋ ਕੇ ਵਾਪਸ ਪਰਤਣਾ ਪੈਂਦਾ ਹੈ, ਉਥੇ ਹੀ ਜਦੋਂ ਇਲਾਕੇ 'ਚ ਐਕਸੀਡੈਂਟ ਜਾਂ ਹੋਰ ਵਾਰਦਾਤ ਹੋ ਜਾਂਦੀ ਹੈ ਤਾਂ ਐਮਰਜੈਂਸੀ ਮਰੀਜ਼ ਨੂੰ ਸਰਕਾਰੀ ਹਸਪਤਾਲ ਲਿਜਾਇਆ ਜਾਂਦਾ ਹੈ ਤਾਂ ਅੱਗੋਂ ਡਾਕਟਰਾਂ ਦੀ ਘਾਟ ਕਾਰਨ ਮਰੀਜ਼ਾਂ ਨੂੰ ਮੁਢਲੀ ਸਹਾਇਤਾ ਦੇ ਕੇ ਅੰਮਿ੍ਤਸਰ ਰੈਫਰ ਕਰ ਦਿੱਤਾ ਜਾਂਦਾ ਹੈ, ਜੋ ਕਿ ਪੱਟੀ ਤੋਂ 50 ਕਿਲੋਮੀਟਰ ਦੀ ਦੂਰੀ 'ਤੇ ਹੈ, ਪਰ ਮਰੀਜ਼ਾਂ ਦੀ ਘਾਟ ਨਾਜ਼ੁਕ ਹਾਲਤ ਤੇ ਸਰਕਾਰੀ ਹਸਪਤਾਲ ਪੱਟੀ 'ਚ ਡਾਕਟਰਾਂ ਦੀ ਘਾਟ ਕਾਰਨ ਇਲਾਜ਼ ਨਾ ਹੋਣ ਕਾਰਨ ਬਹੁਤੇ ਮਰੀਜ਼ ਅੰਮਿ੍ਤਸਰ ਜਾਂਦਿਆਂ ਰਸਤੇ 'ਚ ਹੀ ਦਮ ਤੋੜ ਜਾਂਦੇ ਹਨ | ਇਸ ਤੋਂ ਇਲਾਵਾ ਹਸਪਤਾਲ 'ਚ ਤਾਇਨਾਤ ਡਾਕਟਰਾਂ ਦੀ ਰਿਹਾਇਸ ਲਈ ਬਣੀ ਬਿਲਡਿੰਗ ਵੀ ਕੰਡਮ ਹੋ ਚੁੱਕੀ ਹੈ ਤੇ ਜੋ ਮਰੀਜ਼ਾਂ ਦੇ ਪੀਣ ਵਾਲੇ ਪਾਣੀ ਦੀ ਟੈਂਕੀ ਹਸਪਤਾਲ 'ਚ ਬਣੀ ਹੈ, ਉਸ ਦੀ ਹਾਲਤ ਵੀ ਖਸਤਾ ਹੋਣ ਕਾਰਨ ਉਹ ਲੀਕ ਹੋ ਰਹੀ ਹੈ ਅਤੇ ਬਾਥਰੂਮਾਂ ਦੀ ਹਾਲਤ ਵੀ ਨਾਜੁੁਕ ਤੇ ਉਪਯੋਗ ਕਰਨਯੋਗ ਨਹੀ ਹੈ | ਸਰਕਾਰ ਨੂੰ ਚਾਹੀਦਾ ਹੈ ਕਿ ਜਲਦ ਡਾਕਟਰਾਂ ਤੇ ਹੋਰ ਸਟਾਫ਼ ਦੀ ਘਾਟ ਨੂੰ ਪੂਰਾ ਕੀਤਾ ਜਾਵੇ ਤਾਂ ਕਿ ਮਰੀਜ਼ਾਂ ਦੀ ਜਾਨ ਬਚਾਈ ਜਾ ਸਕੇ ਤੇ ਮਰੀਜ਼ਾਂ ਦਾ ਸਸਤੇ 'ਚ ਇਲਾਜ਼ ਹੋ ਸਕੇ |
ਕੀ ਕਹਿੰਦੇ ਹਨ ਡਾਕਟਰਾਂ ਦੀ ਘਾਟ ਸਬੰਧੀ ਹਲਕਾ ਵਿਧਾਇਕ ਹਰਮਿੰਦਰ ਗਿੱਲ
ਜਦ ਸਰਕਾਰੀ ਹਸਪਤਾਲ ਪੱਟੀ 'ਚ ਡਾਕਟਰਾਂ, ਸਟਾਫ਼ ਨਰਸਾਂ ਆਦਿ ਦੀ ਘਾਟ ਸਬੰਧੀ ਹਲਕਾ ਵਿਧਾਇਕ ਹਰਮਿੰਦਰ ਸਿੰਘ ਗਿੱਲ ਨਾਲ ਸੰਪਰਕ ਕੀਤਾ ਤਾਂ ਉਨ੍ਹਾਂ ਕਿਹਾ ਕਿ ਡਾਕਟਰਾਂ ਦੀ ਘਾਟ ਸਬੰਧੀ ਸਿਹਤ ਮੰਤਰੀ ਨੂੰ ਲਿਖਤੀ ਸੂਚਿਤ ਕੀਤਾ ਹੋਇਆ ਹੈ, ਉਨ੍ਹਾਂ ਨੇ ਵਿਸ਼ਵਾਸ ਦਿਵਾਇਆ ਕਿ ਡਾਕਟਰਾਂ ਦੀ ਭਰਤੀ ਚੱਲ ਰਹੀ ਹੈ ਅਤੇ ਜਲਦ ਹੀ ਡਾਕਟਰਾਂ ਤੇ ਹੋਰ ਸਟਾਫ਼ ਦੀ ਘਾਟ ਪੂਰੀ ਕਰ ਦਿੱਤੀ ਜਾਵੇਗੀ |

ਸ੍ਰੀ ਗੁਰੂ ਅਰਜਨ ਦੇਵ (ਕੰ) ਸਕੂਲ ਦੀਆਂ ਜੇਤੂ ਖਿਡਾਰਨਾਂ ਦਾ ਸਨਮਾਨ

ਤਰਨ ਤਾਰਨ, 21 ਅਕਤੂਬਰ (ਲਾਲੀ ਕੈਰੋਂ)- 93ਵੀਂ ਓਪਨ ਪੰਜਾਬ ਅਥਲੈਿਅਕਸ ਚੈਂਪੀਅਨਸ਼ਿਪ ਜੋ ਕਿ ਘੁੱਦਾ (ਬਠਿੰਡਾ) ਵਿਖੇ ਕਰਵਾਈ ਗਈ, ਵਿਚ ਸ੍ਰੀ ਗੁਰੂ ਅਰਜਨ ਦੇਵ ਸਰਕਾਰੀ ਕੰਨਿਆ ਸੈਕੰਡਰੀ ਸਕੂਲ ਪੀ.ਆਈ.ਐੱਸ. ਵਿੰਗ ਦੀਆਂ ਭਾਗ ਲੈਣ ਵਾਲੀਆਂ ਖਿਡਾਰਨਾਂ ਨੇ ਬਿਹਤਰੀਨ ...

ਪੂਰੀ ਖ਼ਬਰ »

ਚੋਰੀ ਦੇ ਮੋਟਰਸਾਈਕਲ ਸਮੇਤ ਇਕ ਕਾਬੂ, ਤਿੰਨ ਫਰਾਰ

ਤਰਨ ਤਾਰਨ, 21 ਅਕਤੂਬਰ (ਪਰਮਜੀਤ ਜੋਸ਼ੀ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਦਰ ਪੱਟੀ ਦੀ ਪੁਲਿਸ ਨੇ ਮੋਟਰਸਾਈਕਲ ਚੋਰ ਗ਼ਰੋਹ ਦੇ ਇਕ ਮੈਂਬਰ ਨੂੰ ਚੋਰੀ ਦੇ ਮੋਟਰਸਾਈਕਲ ਸਮੇਤ ਕਾਬੂ ਕਰਨ 'ਚ ਸਫ਼ਲਤਾ ਪ੍ਰਾਪਤ ਕੀਤੀ ਹੈ, ਜਦਕਿ ਤਿੰਨ ਮੈਂਬਰ ਫਰਾਰ ਹੋ ਗਏ | ...

ਪੂਰੀ ਖ਼ਬਰ »

ਸੜਕ ਮਹਿਕਮੇਂ ਵਲੋਂ ਸੜਕ ਦੇ ਨਾਲ ਪੁੱੁਟਿਆ ਨਾਲਾ ਦੁਕਾਨਦਾਰਾਂ ਤੇ ਰਾਹਗੀਰਾਂ ਲਈ ਬਣਿਆ ਹਾਦਸਿਆ ਦਾ ਕਾਰਨ

ਝਬਾਲ, 21 ਅਕਤੂਬਰ (ਸਰਬਜੀਤ ਸਿੰਘ)- ਝਬਾਲ ਤੋਂ ਭਿੱਖੀਵਿੰਡ ਰੋਡ ਦੀ ਸੜਕ ਨੂੰ ਇਕ ਕੰਪਨੀ ਵਲੋਂ ਚੌੜੀ ਕਰਕੇ ਦੋ ਮਾਰਗੀ ਬਣਾਉਣ ਦੇ ਪਿਛਲੇ ਕਈ ਮਹੀਨਿਆਂ ਤੋਂ ਸ਼ੁਰੂ ਕੀਤੇ ਗਏ ਕੰਮ ਦੌਰਾਨ ਪੈਂਦੇ ਅੱਡਿਆਂ ਦੀਆਂ ਦੁਕਾਨਾਂ ਅੱਗੇ ਸੜਕਾਂ ਦੇ ਦੋਹੀਂ ਪਾਸੇ ਪਾਣੀ ਦੇ ...

ਪੂਰੀ ਖ਼ਬਰ »

ਸੰਤ ਕਰਤਾਰ ਸਿੰਘ ਭਿੰਡਰਾਂਵਾਲਿਆਂ ਦੀ ਯਾਦ 'ਚ ਕਰਵਾਏ ਜੋੜ ਮੇਲੇ ਵਿਚ ਵੱਡੀ ਗਿਣਤੀ 'ਚ ਸੰਗਤਾਂ ਪੁੱਜੀਆਂ

ਖੇਮਕਰਨ, 21 ਅਕਤੂਬਰ (ਰਾਕੇਸ਼ ਬਿੱਲਾ)- ਦਮਦਮੀ ਟਕਸਾਲ ਦੇ 13ਵੇਂ ਮੁਖੀ ਸਚਖੰਡ ਵਾਸੀ ਸੰਤ ਕਰਤਾਰ ਸਿੰਘ ਭਿੰਡਰਾਂਵਾਲਿਆਂ ਦੇ ਜਨਮ ਦਿਨ ਸਬੰਧੀ ਸਾਲਾਨਾ ਜੋੜ ਮੇਲਾ ਪਿੰਡ ਭੂਰਾ ਕੋਹਨਾ ਵਿਚ ਗੁਰਦੁਆਰਾ ਖ਼ਾਲਸਾ ਦਰਬਾਰ ਵਿਖੇ ਮਨਾਇਆ | ਇਸ ਸਬੰਧੀ ਅਖੰਡ ਪਾਠਾਂ ਦੇ ਭੋਗ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਤਿੰਨ ਕਾਬੂ

ਪੱਟੀ, 21 ਅਕਤੂਬਰ (ਕੁਲਵਿੰਦਰਪਾਲ ਸਿੰਘ ਕਾਲੇਕੇ)- ਪੁਲਿਸ ਥਾਣਾ ਸਦਰ ਪੱਟੀ ਦੀ ਪੁਲਿਸ ਵਲੋਂ ਵੱਡੀ ਗਿਣਤੀ ਵਿਚ ਨਸ਼ੀਲੀਆਂ ਗੋਲੀਆਂ ਸਮੇਤ ਤਿੰਨ ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ | ਪੁਲਿਸ ਥਾਣਾ ਸਦਰ ਪੱਟੀ ਦੇ ਐੱਸ. ਐੱਚ. ਓ. ਬਲਕਾਰ ਸਿੰਘ ...

ਪੂਰੀ ਖ਼ਬਰ »

ਪਰਾਲੀ ਨੂੰ ਅੱਗ ਲਗਾਉਣ ਨਾਲ ਗੁਆਂਢੀ ਕਿਸਾਨ ਦਾ ਤਿੰਨ ਕਨਾਲ ਝੋਨਾ ਸੜਿਆ

ਖਡੂਰ ਸਾਹਿਬ, 21 ਅਕਤੂਬਰ (ਮਾਨ ਸਿੰਘ)- ਇਥੋਂ ਨੇੜਲੇ ਪਿੰਡ ਰੈਸ਼ੀਆਣਾ ਦੇ ਇਕ ਕਿਸਾਨ ਵਲੋਂ ਪਿੰਡ ਕੰਗ ਖੁਰਦ ਨਜ਼ਦੀਕ ਠੇਕੇ 'ਤੇ ਲਈ ਜ਼ਮੀਨ 'ਚ ਪਈ ਪਰਾਲੀ ਨੂੰ ਅੱਗ ਲਗਾਉਣ ਨਾਲ ਉਨ੍ਹਾਂ ਦੇ ਲਾਗਲੇ ਗੁਆਂਢੀ ਦਾ ਤਿੰਨ ਕਨਾਲ ਦੇ ਕਰੀਬ ਪੱਕਾ ਝੋਨਾ ਸੜ੍ਹ ਜਾਣ ਸਬੰਧੀ ...

ਪੂਰੀ ਖ਼ਬਰ »

ਝੋਨੇ ਦੀ ਨਮੀ ਕਾਰਨ ਮੰਡੀਆਂ 'ਚ ਕਿਸਾਨਾਂ ਦੀ ਹੋ ਰਹੀ ਭਾਰੀ ਲੁੱਟ- ਕਸੇਲ

ਸਰਾਏਾ ਅਮਾਨਤ ਖਾਂ, 21 ਅਕਤੂਬਰ (ਨਰਿੰਦਰ ਸਿੰਘ ਦੋਦੇ)- ਮੌਸਮ ਕਾਰਨ ਕਿਸਾਨਾਂ ਵਲੋਂ ਝੋਨੇ ਦੀ ਵਢਾਈ ਵੇਲੇ ਝੋਨੇ ਵਿਚ ਨਮੀ ਦਾ ਵਧਣਾ ਕਿਸਾਨਾਂ ਲਈ ਚਿੰਤਾ ਦਾ ਕਾਰਨ ਬਣਿਆ ਹੋਇਆ ਹੈ | ਇਸ ਬਾਰੇ ਜਾਣਕਾਰੀ ਦਿੰਦੇ ਹੋਏ ਸ਼੍ਰੋਮਣੀ ਅਕਾਲੀ ਦਲ ਦੇ ਕਿਸਾਨ ਵਿੰਗ ਦੇ ...

ਪੂਰੀ ਖ਼ਬਰ »

ਜਥੇ. ਭਾਟੀਆ ਵਲੋਂ ਲੋੜਵੰਦ ਵਿਦਿਆਰਥਣ ਦੀ ਮਾਲੀ ਮਦਦ

ਪੱਟੀ,21 ਅਕਤੂਬਰ (ਅਵਤਾਰ ਸਿੰਘ ਖਹਿਰਾ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਵਲੋਂ ਲੋੜਵੰਦ ਪਰਿਵਾਰਾਂ ਨੂੰ ਮਾਲੀ ਮਦਦ ਦਿੱਤੀ ਜਾ ਰਹੀ ਹੈ | ਇਸੇ ਲੜੀ ਤਹਿਤ ਅਮਨਦੀਪ ਕੌਰ ਪੁੱਤਰੀ ਦਵਿੰਦਰ ਸਿੰਘ ਜੋ ਕਿ ਗੁਰੂ ...

ਪੂਰੀ ਖ਼ਬਰ »

ਰੇਲ ਹਾਦਸੇ ਦੇ ਪੀੜ੍ਹਤਾਂ ਦੀ ਸਹਾਇਤਾ ਲਈ 16 ਨੌਜਵਾਨਾਂ ਨੇ ਕੀਤਾ ਖ਼ੂਨਦਾਨ

ਚੋਹਲਾ ਸਾਹਿਬ, 21 ਅਕਤੂਬਰ (ਬਲਵਿੰਦਰ ਸਿੰਘ)- ਅੰਮਿ੍ਤਸਰ ਵਿਖੇ ਦੁਸਹਿਰੇ ਮੌਕੇ ਅਚਨਚੇਤ ਰੇਲ ਦੁਰਘਟਨਾ ਦਾ ਸ਼ਿਕਾਰ ਹੋਏ ਸੈਂਕੜੇ ਪੀੜਤਾਂ ਜਿੰਨਾਂ ਵਿਚ ਬਹੁਤ ਸਾਰੇ ਲੋਕ ਜ਼ਖ਼ਮੀ ਹਾਲਤ ਵਿਚ ਵੱਖ-ਵੱਖ ਹਸਪਤਾਲਾਂ ਵਿਚ ਦਾਖ਼ਲ ਹਨ, ਦੀ ਸਹਾਇਤਾ ਲਈ ਸਿਵਲ ਸਰਜਨ ਤਰਨ ...

ਪੂਰੀ ਖ਼ਬਰ »

ਝੰਡੇਰ ਮਹਾਾਪੁਰਖਾਾ ਵਿਖੇ ਕਬੱਡੀ ਦੇ ਮੁਕਾਬਲੇ ਕਰਵਾਏ

ਗੋਇੰਦਵਾਲ ਸਾਹਿਬ, 21 ਅਕਤੂਬਰ (ਵਰਿੰਦਰ ਸਿੰਘ ਰੰਧਾਵਾ)- ਬਾਬਾ ਸਿਲਵਰਾ ਜੀ, ਬਾਬਾ ਡੋਗਰ ਮਹਾਬਲੀ ਜੀ ਤੇ ਬਾਬਾ ਰਾਮ ਸਿੰਘ ਜੀ ਦੇ ਸਾਲਾਨਾ ਜੋੜ ਮੇਲਾ ਪਿੰਡ ਝੰਡੇਰ ਮਹਾਂਪੁਰਖਾਂ ਵਿਖੇ ਪਿੰਡ ਵਾਸੀਆਾ ਵਲੋਂ ਮਨਾਇਆ ਗਿਆ | ਇਸ ਮੌਕੇ ਬਾਬਾ ਸਿਲਵਰਾ ਜੀ ਦੇ ਗੁਰਦੁਆਰਾ ...

ਪੂਰੀ ਖ਼ਬਰ »

ਕੇਂਦਰ ਤੇ ਪੰਜਾਬ ਸਰਕਾਰ ਲੋਕ ਵਿਰੋਧੀ ਕੰਮ ਕਰ ਰਹੀ- ਮਾੜੀ ਮੇਘਾ

ਤਰਨ ਤਾਰਨ, 21 ਅਕਤੂਬਰ (ਪਰਮਜੀਤ ਜੋਸ਼ੀ)- ਸੀ. ਪੀ. ਆਈ. ਪੰਜਾਬ ਦੇ ਮੀਤ ਸਕੱਤਰ ਪਿ੍ਥੀਪਾਲ ਸਿੰਘ ਮਾੜੀ ਮੇਘਾ ਨੇ ਪਾਰਟੀ ਦੀ ਤਰਨਤਾਰਨ ਜ਼ਿਲ੍ਹਾ ਕੌਾਸਲ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕੇਂਦਰ ਤੇ ਪੰਜਾਬ ਸਰਕਾਰ ਲੋਕ ਵਿਰੋਧੀ ਕੰਮ ਕਰ ਰਹੀਆਂ ਹਨ | ਰਾਫੇਲ ...

ਪੂਰੀ ਖ਼ਬਰ »

ਦੀਵਾਲੀ ਦਾ ਤਿਓਹਾਰ ਸਾਦਾ ਤੇ ਪ੍ਰਦੂਸ਼ਣ ਮੁਕਤ ਮਨਾਉਣ ਦੀ ਲੋੜ- ਭਰੋਵਾਲ

ਫਤਿਆਬਾਦ, 21 ਅਕਤੂਬਰ (ਧੂੰਦਾ)- ਭਾਰਤ ਦੇਸ਼ ਵੱਖ-ਵੱਖ ਧਰਮਾਂ ਦੇ ਮੰਨਣ ਵਾਲਿਆਂ ਦਾ ਦੇਸ਼ ਹੈ, ਜਿਸ ਵਿਚ ਸਮੇਂ-ਸਮੇਂ 'ਤੇ ਕਈ ਧਾਰਮਿਕ ਤਿਓਹਾਰ ਮਨਾਏ ਜਾਂਦੇ ਹਨ, ਜਿਨ੍ਹਾਂ ਵਿਚੋਂ ਦੁਸਹਿਰਾ ਤੇ ਦੀਵਾਲੀ ਅਹਿਮ ਤਿਓਹਾਰ ਹਨ, ਜੋ ਭਾਰਤ ਵਾਸੀ ਸਾਂਝੇ ਤੌਰ 'ਤੇ ਮਨਾਉਂਦੇ ...

ਪੂਰੀ ਖ਼ਬਰ »

ਬੀਬੀ ਭਾਨੀ ਨੈਚੂਰਲ ਥਰੈਪੀ ਸੈਂਟਰ ਦੀ ਸ਼ੁਰੂਆਤ

ਗੋਇੰਦਵਾਲ ਸਾਹਿਬ, 21 ਅਕਤੂਬਰ (ਵਰਿੰਦਰ ਸਿੰਘ ਰੰਧਾਵਾ)- ਕਸਬਾ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਬੀਬੀ ਭਾਨੀ ਨੈਚੂਰਲ ਥਰੈਪੀ ਸੈਂਟਰ ਦਾ ਆਗਾਜ਼ ਕੀਤਾ ਗਿਆ, ਜਿਸ ਦਾ ਉਦਘਾਟਨ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਦੇ ਮੈਨੇਜਰ ਸਤਨਾਮ ਸਿੰਘ ਰਿਆੜ ਵਲੋਂ ਕੀਤਾ ਗਿਆ ¢ ਇਸ ...

ਪੂਰੀ ਖ਼ਬਰ »

ਸਰਕਾਰ ਵਲੋਂ ਕੋਈ ਵਿਸ਼ੇਸ਼ ਰਿਆਇਤ ਨਾ ਹੋਣ ਕਾਰਨ ਸਰਹੱਦੀ ਖੇਤਰ ਵਿਚ ਵੱਸਣਾ ਡਾਢਾ ਔਖਾ

ਬੱਚੀਵਿੰਡ, 21 ਅਕਤੂਬਰ (ਬਲਦੇਵ ਸਿੰਘ ਕੰਬੋ)-ਜੇਕਰ ਦੇਸ਼ ਦੀ ਵਿਕਾਸ ਦਰ ਦੀ ਤੁਲਨਾ ਕੀਤੀ ਜਾਵੇ ਤਾਂ ਸਰਹੱਦੀ ਖੇਤਰ ਬਹੁਤ ਪੱਛੜਿਆ ਹੋਇਆ ਹੈ¢ ਕਈ ਸਰਕਾਰਾਂ ਆਈਆਂ ਤੇ ਕਈ ਗਈਆਂ, ਪਰ ਕਿਸੇ ਵੀ ਸਰਕਾਰ ਨੇ ਸਰਹੱਦੀ ਖੇਤਰ ਦੀਆਂ ਮੁਸ਼ਕਲਾਾ ਨੂੰ ਸੁਣਿਆ ਨਹੀਂ ¢ ਜੇਕਰ ਸੁਣ ...

ਪੂਰੀ ਖ਼ਬਰ »

ਬ੍ਰਹਮ ਗਿਆਨੀ ਬਾਬਾ ਬੁੱਢਾ ਸਾਹਿਬ ਜੀ ਦੇ ਜਨਮ ਦਿਹਾੜੇ ਮੌਕੇ ਗੁਰਦੁਆਰਾ ਕੱਥੂਨੰਗਲ ਤੋਂ ਸਜਾਏ ਗਏ ਅਲੌਕਿਕ ਨਗਰ ਕੀਰਤਨ

ਕੱਥੂਨੰਗਲ, 21 ਅਕਤੂਬਰ (ਡਾ: ਦਲਵਿੰਦਰ ਸਿੰਘ ਰੰਧਾਵਾ)-ਬ੍ਰਹਮ ਗਿਆਨੀ-ਪੁੱਤਰਾਂ ਦੇ ਦਾਨੀ ਧੰਨ-ਧੰਨ ਬਾਬਾ ਬੁੱਢਾ ਸਾਹਿਬ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਤੇ ਇਲਾਕੇ ਭਰ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਵਿਸ਼ਾਲ ਨਗਰ ਕੀਰਤਨ ਗੁਰਦੁਆਰਾ ...

ਪੂਰੀ ਖ਼ਬਰ »

ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਵਲੋਂ ਕੂੜਾ ਚੁੱਕਣ ਵਾਲੀਆਂ ਰੇਹੜੀਆਂ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ

ਅਜਨਾਲਾ, 21 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਅਜਨਾਲਾ 'ਚੋਂ ਗਿੱਲਾ ਅਤੇ ਸੁੱਕਾ ਕੂੜਾ ਚੁੱਕਣ ਲਈ ਨਗਰ ਪੰਚਾਇਤ ਅਜਨਾਲਾ ਵਲੋਂ ਸਵੱਛ ਭਾਰਤ ਅਭਿਆਨ ਤਹਿਤ ਤਿਆਰ ਕਰਵਾਈਆਂ ਗਈਆਂ ਰੇਹੜੀਆਂ ਨੂੰ ਅੱਜ ਹਲਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਵਲੋਂ ਹਰੀ ਝੰਡੀ ...

ਪੂਰੀ ਖ਼ਬਰ »

ਪਿੰਡ ਪੰਜੂਰਾਏ, ਜਿਸ ਦੇ ਗੰਦੇ ਪਾਣੀ ਦਾ ਕੋਈ ਨਿਕਾਸ ਪ੍ਰਬੰਧ ਨਹੀਂ

ਬੱਚੀਵਿੰਡ, 21 ਅਕਤੂਬਰ (ਬਲਦੇਵ ਸਿੰਘ ਕੰਬੋ)-ਸਰਕਾਰੀ ਦਸਤਾਵੇਜ਼ਾਂ ਮੁਤਾਬਕ ਪੰਜਾਬ ਵਿਕਾਸ ਦੀਆਂ ਬੁਲੰਦੀਆਂ ਛੂਹ ਰਿਹਾ ਹੈ ਪ੍ਰੰਤੂ ਜ਼ਮੀਨੀ ਹਕੀਕਤਾਂ 'ਚ ਦਰਜਨਾਂ ਪਿੰਡ ਇਹੋ ਜਿਹੇ ਹਨ ਜਿੱਥੇ ਬੁਨਿਆਦੀ ਸਹੂਲਤਾਂ ਦਾ ਸੰਚਾਰ ਨਹੀਂ ਹੋ ਸਕਿਆ¢ ਕਈ ਸਰਕਾਰਾਂ ਆਈਆਂ ...

ਪੂਰੀ ਖ਼ਬਰ »

ਨਵ-ਨਿਯੁਕਤ ਬਿਸ਼ਪ ਐਜਲਿਨੋ ਗ੍ਰੇਸੀਅਸ ਦਾ ਕੈਥੋਲਿਕ ਕਲੀਸੀਆ ਭਾਈਚਾਰੇ ਵਲੋਂ ਵਿਸ਼ੇਸ਼ ਸਨਮਾਨ

ਗੱਗੋਮਾਹਲ, 21 ਅਕਤੂਬਰ (ਬਲਵਿੰਦਰ ਸਿੰਘ ਸੰਧੂ)-ਜਲੰਧਰ ਡਾਇਓਸਿਸ ਦੇ ਨਵੇਂ ਐਡਮਨਿਸਟ੍ਰੇਟਰ ਬਿਸ਼ਪ ਐਜਲਿਨੋ ਗ੍ਰੇਸੀਅਸ ਦਾ ਮਸੀਹ ਭਾਈਚਾਰੇ ਦੇ ਲੋਕਾਂ ਵਲੋਂ ਪੈਰਿਸ ਪ੍ਰਧਾਨ ਵਿਲੀਅਮ ਮਸੀਹ ਜੱਟਾ ਦੀ ਅਗਵਾਈ ਹੇਠ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਪੈਨਸ਼ਨਰਜ਼ ਐਸੋਸੀਏਸ਼ਨ ਨੇ ਕੀਤੀ ਮਹੀਨਾਵਾਰ ਮੀਟਿੰਗ

ਬਿਆਸ, 21 ਅਕਤੂਬਰ (ਪਰਮਜੀਤ ਸਿੰਘ ਰੱਖੜਾ)-ਪੈਨਸ਼ਨਰਜ਼ ਐਸੋਸੀਏਸ਼ਨ ਵਰਕਰਾਂ ਦੀ ਮਹੀਨਾਵਾਰ ਮੀਟਿੰਗ ਸਤਨਾਮ ਸਿੰਘ ਔਜਲਾ ਦੀ ਪ੍ਰਧਾਨਗੀ ਹੇਠ 66 ਕੇ.ਵੀ. ਸਬ-ਸਟੇਸ਼ਨ ਬਿਆਸ ਹੋਈ | ਜਿਸ 'ਚ ਪਾਵਰਕਾਮ ਕੋਲੋਂ ਮੰਗ ਕੀਤੀ ਕਿ ਸੇਵਾ ਮੁਕਤ ਵਰਕਰਾਂ ਨੂੰ ਬਿਜਲੀ ਦੇ ਬਿੱਲਾਂ ...

ਪੂਰੀ ਖ਼ਬਰ »

ਪਿਛਲੇ 5 ਮਹੀਨੇ ਤੋਂ ਬੰਦ ਪਏ ਸੀ.ਡੀ.ਪੀ.ਓ. ਦਫ਼ਤਰ ਚੋਗਾਵਾਂ ਦਾ ਨਹੀਂ ਬਣ ਰਿਹਾ ਕੋਈ ਵਾਲੀ ਵਾਰਸ

ਚੋਗਾਵਾਂ, 21 ਅਕਤੂਬਰ (ਗੁਰਬਿੰਦਰ ਸਿੰਘ ਬਾਗੀ)-ਸਰਹੱਦ ਉਪਰ ਵੱਸਣ ਵਾਲੇ 100 ਪਿੰਡਾਂ ਤੋਂ ਉਪਰ ਪਿੰਡਾਂ ਦੇ ਬਲਾਕ ਚੋਗਾਵਾਂ ਦਾ ਸੀ. ਡੀ. ਪੀ. ਓ. ਦਫਤਰ ਚੋਗਾਵਾਂ, ਜੋ ਕਿ ਪਿਛਲੇ 20 ਸਾਲਾਂ ਤੋਂ ਇਥੇ ਅਟਾਰੀ ਰੋਡ ਉਪਰ ਕਿਰਾਏ ਦੀ ਬਿਲਡਿੰਗ ਉਪਰ ਚਲ ਕੇ ਵਧੀਆ ਸੇਵਾਵਾਂ ਦੇ ...

ਪੂਰੀ ਖ਼ਬਰ »

ਪਿਛਲੇ 5 ਮਹੀਨੇ ਤੋਂ ਬੰਦ ਪਏ ਸੀ.ਡੀ.ਪੀ.ਓ. ਦਫ਼ਤਰ ਚੋਗਾਵਾਂ ਦਾ ਨਹੀਂ ਬਣ ਰਿਹਾ ਕੋਈ ਵਾਲੀ ਵਾਰਸ

ਚੋਗਾਵਾਂ, 21 ਅਕਤੂਬਰ (ਗੁਰਬਿੰਦਰ ਸਿੰਘ ਬਾਗੀ)-ਸਰਹੱਦ ਉਪਰ ਵੱਸਣ ਵਾਲੇ 100 ਪਿੰਡਾਂ ਤੋਂ ਉਪਰ ਪਿੰਡਾਂ ਦੇ ਬਲਾਕ ਚੋਗਾਵਾਂ ਦਾ ਸੀ. ਡੀ. ਪੀ. ਓ. ਦਫਤਰ ਚੋਗਾਵਾਂ, ਜੋ ਕਿ ਪਿਛਲੇ 20 ਸਾਲਾਂ ਤੋਂ ਇਥੇ ਅਟਾਰੀ ਰੋਡ ਉਪਰ ਕਿਰਾਏ ਦੀ ਬਿਲਡਿੰਗ ਉਪਰ ਚਲ ਕੇ ਵਧੀਆ ਸੇਵਾਵਾਂ ਦੇ ...

ਪੂਰੀ ਖ਼ਬਰ »

19ਵਾਂ ਸਾਲਾਨਾ ਮਾਂ ਦੁਰਗਾ ਮਹਾਂ ਉਤਸਵ ਸ਼ਰਧਾ ਤੇ ਧੂਮਧਾਮ ਨਾਲ ਮਨਾਇਆ

ਵੇਰਕਾ, 21 ਅਕਤੂਬਰ (ਪਰਮਜੀਤ ਸਿੰਘ ਬੱਗਾ)-ਅੰਮਿ੍ਤਸਰ ਦੇ ਵਿਧਾਨ ਸਭਾ ਹਲਕਾ ਉਤਰੀ ਅਧੀਨ ਆਉਂਦੇ ਮਜੀਠਾ ਰੋਡ ਦੇ ਇਲਾਕੇ ਰਾਮ ਨਗਰ ਵਿਖੇ ਇਥੋਂ ਦੇ ਸਰਪੰਚ ਕਮਲ ਕੁਮਾਰ ਬੰਗਾਲੀ ਦੀ ਅਗਵਾਈ ਹੇਠ 19ਵਾਂ ਸਾਲਾਨਾ ਮਾਂ ਦੁਰਗਾ ਮਹਾਂ ਉਤਸਵ ਸ਼ਰਧਾ ਨਾਲ ਮਨਾਇਆ ਗਿਆ | ਇਸ ...

ਪੂਰੀ ਖ਼ਬਰ »

ਪ੍ਰੀਤ ਨਗਰ 'ਚ ਨਾਟਕ 'ਛੱਤ' ਦਾ ਸਫ਼ਲ ਮੰਚਨ

ਲੋਪੋਕੇ, 21 ਅਕਤੂਬਰ (ਗੁਰਵਿੰਦਰ ਸਿੰਘ ਕਲਸੀ)-ਗੁਰਬਖ਼ਸ਼ ਸਿੰਘ ਨਾਨਕ ਸਿੰਘ ਫ਼ਾਊਾਡੇਸ਼ਨ, ਪ੍ਰੀਤਨਗਰ (ਅੰਮਿ੍ਤਸਰ) ਵਲੋਂ ਪ੍ਰੀਤ ਭਵਨ ਵਿਖੇ ਚੰਡੀਗੜ੍ਹ ਸਕੂਲ ਆਫ਼ ਡਰਾਮਾ ਤੇ ਆਰਮਰੀ ਆਰਟ ਸੁਸਾਇਟੀ, ਚੰਡੀਗੜ੍ਹ ਦੀ ਨਾਟ-ਮੰਡਲੀ ਵਲੋਂ ਅੱਜ ਦੇ ਹਲਾਤਾਂ ਵਿਚ ਗਰੀਬ ...

ਪੂਰੀ ਖ਼ਬਰ »

ਸੱਤਿਅਮ ਕੈਂਪਸ ਰਾਮ ਤੀਰਥ ਵਿਖੇ ਚਲਾਈ ਸਫ਼ਾਈ ਮੁਹਿੰਮ

ਰਾਮ ਤੀਰਥ, 21 ਅਕਤੂਬਰ (ਧਰਵਿੰਦਰ ਸਿੰਘ ਔਲਖ)-ਭਾਰਤ ਦੇ ਪ੍ਰਧਾਨ ਮੰਤਰੀ ਵਲੋਂ ਚਲਾਏ ਗਏ ਸਵੱਛ ਭਾਰਤ ਅਭਿਆਨ ਤਹਿਤ ਸਤਿਅਮ ਕੈਂਪਸ ਰਾਮ ਤੀਰਥ ਵਿਖੇ ਸ੍ਰੀ ਰਾਮ ਇਕਬਾਲ ਸ਼ਰਮਾ, ਚੇਅਰਮੈਨ, ਸ੍ਰੀ ਰਾਜੇਸ਼ ਭਾਰਦਵਾਜ, ਮੈਨੇਜਿੰਗ ਡਾਇਰੈਕਟਰ ਡਾ: ਮਿ੍ਦੂਲਾ ਭਾਰਦਵਾਜ, ...

ਪੂਰੀ ਖ਼ਬਰ »

ਗੁਰਮਿੰਦਰ ਸਿੰਘ ਰਟੌਲ ਵਲੋਂ ਸੜਕ 'ਤੇ ਪ੍ਰੀਮਿਕਸ ਪਾਉਣ ਦਾ ਉਦਘਾਟਨ

ਤਰਨ ਤਾਰਨ, 21 ਅਕਤੂਬਰ (ਲਾਲੀ ਕੈਰੋਂ)- ਕਾਂਗਰਸ ਪਾਰਟੀ ਦੀ ਸਰਕਾਰ ਦੇ ਰਾਜ ਦੌਰਾਨ ਹੀ ਲੋਕਾਂ ਨੂੰ ਅਹਿਸਾਸ ਹੁੰਦਾ ਹੈ ਕਿ ਜੋ ਵਾਅਦੇ ਕਾਂਗਰਸ ਕਰਦੀ ਹੈ, ਉਹ ਪੂਰੇ ਵੀ ਕਰਦੀ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਪ੍ਰਦੇਸ਼ ਕਾਂਗਰਸ ਦੇ ਸਕੱਤਰ ਗੁਰਮਿੰਦਰ ...

ਪੂਰੀ ਖ਼ਬਰ »

ਵੇਰਕਾ ਵੈੱਲਫੇਅਰ ਅਤੇ ਸਪੋਰਟਸ ਕਲੱਬ ਵਲੋਂ ਪਹਿਲਾ ਕਬੱਡੀ ਕੱਪ

ਵੇਰਕਾ, 21 ਅਕਤੂਬਰ (ਪਰਮਜੀਤ ਸਿੰਘ ਬੱਗਾ)-ਨੌਜਵਾਨਾਂ ਤੇ ਬੱਚਿਆਂ ਨੂੰ ਖੇਡਾਂ ਨਾਲ ਜੋੜਨ ਦੇ ਮਨੋਰਥ ਨਾਲ ਅੱਜ ਵੇਰਕਾ ਵੈਲਫੇਅਰ ਸਪੋਰਟਸ ਕਲੱਬ ਵੇਰਕਾ ਵਲੋਂ ਐਨ. ਆਰ. ਆਈ. ਰਵਿੰਦਰਪਾਲ ਸਿੰਘ ਰਵੀ ਵੇਰਕਾ ਅਤੇ ਇਲਾਕੇ ਦੇ ਨੌਜਵਾਨਾਂ ਦੇ ਸਹਿਯੋਗ ਨਾਲ ਇਥੋਂ ਦੇ ...

ਪੂਰੀ ਖ਼ਬਰ »

ਬਲਜੀਤ ਕੌਰ ਗਿੱਲ ਰਾਸ਼ਟਰੀ ਪੰਜਾਬੀ ਮਹਾਸਭਾ ਦੇ ਰਾਸ਼ਟਰੀ ਸਕੱਤਰ ਬਣੇ

ਨਵਾਂ ਪਿੰਡ, 21 ਅਕਤੂਬਰ (ਜਸਪਾਲ ਸਿੰਘ)-ਰਾਸ਼ਟਰੀ ਪੰਜਾਬੀ ਮਹਾਸਭਾ ਦੇ ਅਹੁਦੇਦਾਰਾਂ ਦੀ ਹੋਈ ਮੀਟਿੰਗ ਦੌਰਾਨ ਮਹਾਸਭਾ ਦੇ ਰਾਸ਼ਟਰੀ ਸਕੱਤਰ ਸਰਿੰਦਰ ਜਨੇਹਾ ਅਤੇ ਪ੍ਰਧਾਨ ਹਰਿਆਣਾ ਵੋ-ਮਿਨ ਸ਼ੈਲ ਰੰਜੀਤ ਮਹਿਤਾ ਵਲੋਂ ਮੈਡਮ ਬਲਜੀਤ ਕੌਰ ਗਿੱਲ ਨੂੰ ਰਾਸ਼ਟਰੀ ...

ਪੂਰੀ ਖ਼ਬਰ »

ਕੇਂਦਰ ਸਰਕਾਰ ਮਹਿਲਾਵਾਂ ਦੀ ਭਲਾਈ ਲਈ ਬਣਾ ਰਹੀ ਨਵੀਆਂ ਨੀਤੀਆਂ-ਰਾਮ ਸ਼ਰਨ

ਅਜਨਾਲਾ, 21 ਅਕਤੂਬਰ (ਸੁੱਖ ਮਾਹਲ)¸ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਮਹਿਲਾਵਾਂ ਦੀ ਭਲਾਈ ਅਤੇ ਗਰੀਬ ਹਿਤੂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਵੱਖ-ਵੱਖ ਪਾਰਟੀਆਂ ਦੀਆਂ ਮਹਿਲਾਵਾਂ ਵਲੋਂ ਭਾਰਤੀ ਜਨਤਾ ਨੂੰ ਪੂਰਾ ਸਮਰਥਨ ਦਿੱਤਾ ਜਾ ਰਿਹਾ ਹੈ ਜਿਸ ਸਦਕਾ ਭਾਜਪਾ ...

ਪੂਰੀ ਖ਼ਬਰ »

ਤਰਨਾ ਦਲ ਬਾਬਾ ਬਕਾਲਾ ਸਾਹਿਬ ਵਲੋਂ ਵਿਛੜੇ ਨਿਹੰਗ ਸਿੰਘਾਂ ਦੀ ਬਰਸੀ ਮਨਾਈ

ਬਾਬਾ ਬਕਾਲਾ ਸਾਹਿਬ, 21 ਅਕਤੂਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਤਰਨਾ ਦਲ ਬਾਬਾ ਬਕਾਲਾ ਸਾਹਿਬ ਵਲੋਂ ਤਰਨਾ ਦਲ ਦੇ ਸੱਚਖੰਡ ਵਾਸੀ ਜਥੇਦਾਰ ਬਾਬਾ ਕਾਹਨ ਸਿੰਘ, ਬਾਬਾ ਅਜੀਤ ਸਿੰਘ ਚੱਕਰਵਰਤੀ, ਕਰਮ ਸਿੰਘ ਘੋਗਾ ਅਤੇ ਬਾਬਾ ਦਰਸ਼ਨ ਸਿੰਘ ਲੀਡਰ ਦੀ ਬਰਸੀ ਤਰਨਾ ਦਲ ਬਾਬਾ ...

ਪੂਰੀ ਖ਼ਬਰ »

ਜੱਸਾ ਸਿੰਘ ਆਹਲੂਵਾਲੀਆ ਦੀ 235ਵੀਂ ਬਰਸੀ ਮੌਕੇ ਗੁਰਮਤਿ ਸਮਾਗਮ

ਅੰਮਿ੍ਤਸਰ, 21 ਅਕਤੂਬਰ (ਜੱਸ)-ਸੁਲਤਾਨ-ਉਲ-ਕੌਮ ਸਰਦਾਰ ਜੱਸਾ ਸਿੰਘ ਆਹਲੂਵਾਲੀਆ ਦੀ 235ਵੀਂ ਬਰਸੀ ਮੌਕੇ ਬੀਤੇ ਬਾਬਾ ਦੀ ਯਾਦਗਾਰ ਨੇੜੇ ਗੁ: ਬਾਬਾ ਅੱਟਲ ਰਾਏ ਸਾਹਿਬ ਵਿਖੇ ਸ਼ੋ੍ਰਮਣੀ ਗੁ: ਪ੍ਰਬੰਧਕ ਕਮੇਟੀ ਅਤੇ ਸਮੁੱਚੀ ਆਹਲੂਵਾਲੀਆ ਬਰਾਦਰੀ ਵਲੋਂ ਸਮਾਗਮ ਕਰਵਾਇਆ ...

ਪੂਰੀ ਖ਼ਬਰ »

ਮੁੱਖ ਮੰਤਰੀ ਨੇ ਅਮਨਦੀਪ ਹਸਪਤਾਲ ਪੁੱਜ ਕੇ ਰੇਲ ਹਾਦਸੇ ਦੇ ਪੀੜਤਾਂ ਦਾ ਹਾਲ ਜਾਣਿਆ

ਅੰਮਿ੍ਤਸਰ, 21 ਅਕਤੂਬਰ (ਜੱਸ)-ਦੋ ਦਿਨ ਪਹਿਲਾਂ ਵਾਪਰੇ ਭਿਆਣਕ ਰੇਲ ਹਾਦਸੇ ਵਿਚ ਜ਼ਖ਼ਮੀਂ ਹੋਏ ਵਿਅਕਤੀਆਂ ਵਿਚੋਂ 12 ਦੇ ਕਰੀਬ ਜ਼ਖ਼ਮੀਆਂ ਦਾ ਇਲਾਜ ਸਥਾਨਕ ਅਮਨਦੀਪ ਹਸਪਤਾਲ ਜੀ.ਟੀ. ਰੋਡ ਵਿਖੇ ਚੱਲ ਰਿਹਾ ਹੈ | ਹਸਪਤਾਲ ਦੇ ਚੀਫ਼ ਆਰਥੋਪੈਡਿਕ ਸਰਜਨ ਡਾ: ਅਵਤਾਰ ਸਿੰਘ ...

ਪੂਰੀ ਖ਼ਬਰ »

ਤਰੁਣ ਚੁੱਘ ਫ਼ੱਟੜਾਂ ਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਦੁੱਖ ਸਾਂਝਾ ਕਰਨ ਤੇ ਦੁੱਧ, ਫਲ ਵੰਡਣ ਹਸਪਤਾਲ ਪੁੱਜੇ

ਅੰਮਿ੍ਤਸਰ, 21 ਅਕਤੂਬਰ (ਹਰਮਿੰਦਰ ਸਿੰਘ)-ਦਸਹਿਰੇ ਵਾਲੇ ਦਿਨ ਵਾਪਰੇ ਰੇਲ ਹਾਦਸੇ 'ਚ ਫੱਟੜ ਹੋਏ ਵਿਅਕਤੀਆਂ ਦਾ ਹਾਲ ਜਾਣਨ ਲਈ ਭਾਜਪਾ ਦੇ ਕੌਮੀ ਸਕੱਤਰ ਸ੍ਰੀ ਤਰੁਣ ਚੁੱਘ ਆਪਣੇ ਸਾਥੀ ਭਾਜਪਾ ਆਗੂਆਂ ਰਜਿੰਦਰ ਮੋਹਨ ਸਿੰਘ ਛੀਨਾ, ਸੂਬਾ ਬੁਲਾਰੇ ਸ੍ਰੀ ਰਾਜੇਸ਼ ਹਨੀ ...

ਪੂਰੀ ਖ਼ਬਰ »

ਪ੍ਰਧਾਨ ਪੱਪੂ ਗਰੋਵਰ ਵਲੋਂ ਕਸਬਾ ਦੋਬੁਰਜੀ ਦੀ ਆਵਾਜਾਈ ਵਿਵਸਥਾ ਦਰੁੱਸਤ ਕਰਨ ਦੀ ਮੰਗ

ਮਾਨਾਂਵਾਲਾ, 21 ਅਕਤੂਬਰ (ਗੁਰਦੀਪ ਸਿੰਘ ਨਾਗੀ)-ਸ਼ਾਪਕੀਪਰ ਵੈਲਫੇਅਰ ਐਸ਼ੋਸ਼ੀਏਸ਼ਨ ਦੋਬੁਰਜੀ ਦੇ ਪ੍ਰਧਾਨ ਸਰਬਜੀਤ ਸਿੰਘ ਪੱਪ ਗਰੋਵਰ ਨੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਕਸਬਾ ਦੋਬੁਰਜੀ ਦੀ ਆਵਾਜਾਈ ਵਿਵਸਥਾ ਦਰੁੱਸਤ ਕਰਨ ਦੀ ਜ਼ੋਰਦਾਰ ਮੰਗ ਉਠਾਉਂਦਿਆਂ ਦੱਸਿਆ ਕਿ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਹਾਕੀ ਖਿਡਾਰੀ ਪ੍ਰਭਜੋਤ ਸਿੰਘ ਬੁਤਾਲਾ ਪਹੁੰਚਣ 'ਤੇ ਨਿੱਘਾ ਸਵਾਗਤ

ਬੁਤਾਲਾ, 21 ਅਕਤੂਬਰ (ਹਰਜੀਤ ਸਿੰਘ)-ਬੁਤਾਲਾ ਕਸਬੇ 'ਚ ਬਾਬਾ ਪੱਲਾ ਹਾਕੀ ਕੱਲਬ ਨੇ ਉਪਰੋਥੱਲੀ ਖੇਡਾਂ ਵਿਚ ਮਾਅਰਕੇ ਮਾਰੇ ਹਨ | ਪਹਿਲਾਂ ਵੀ ਹਾਕੀ ਦੇ ਖੇਤਰ ਵਿਚ ਇਸ ਕਲੱਬ ਦੇ ਅੱਤਰਰਸ਼ਟਰੀ ਖੇਡਾਰੀਆਂ ਵਿਚ ਭਾਰਤ ਮੈਡਲ ਦਵਾਏ ਹਨ | ਇਸ ਵਾਰ ਇਸ ਕਲੱਬ ਦੇ ਹੋਣਹਾਰ ...

ਪੂਰੀ ਖ਼ਬਰ »

ਜੰਗਲਾਤ ਮੁਲਾਜ਼ਮ ਯੂਨੀਅਨ ਬਲਾਕ ਤਰਸਿੱਕਾ ਦੀ ਮੀਟਿੰਗ

ਤਰਸਿੱਕਾ, 21 ਅਕਤੂਬਰ (ਅਤਰ ਸਿੰਘ ਤਰਸਿੱਕਾ)-ਡੈਮੋਕਰੇਟਿਕ ਜੰਗਲਾਤ ਮੁਲਾਜ਼ਮ ਯੂਨੀਅਨ ਬਲਾਕ ਤਰਸਿੱਕਾ ਦੀ ਇਕ ਮੀਟਿੰਗ ਰਛਪਾਲ ਸਿੰਘ ਜੋਧਾਨਗਰੀ ਦੀ ਪ੍ਰਧਾਨਗੀ ਹੇਠ ਪੁੱਲ ਨਹਿਰ ਤਰਸਿੱਕਾ ਵਿਖੇ ਹੋਈ, ਜਿਸ 'ਚ ਸਰਬਸੰਮਤੀ ਨਾਲ ਮਤਾ ਪਾਸ ਕਰਕੇ ਪੰਜਾਬ ਸਰਕਾਰ ਵਲੋਂ ...

ਪੂਰੀ ਖ਼ਬਰ »

ਸਰਕਾਰੀ ਸਕੂਲਾਂ 'ਚ ਮਾਪੇ-ਅਧਿਆਪਕ ਮਿਲਣੀ ਹੋਈ

ਸਠਿਆਲਾ, 21 ਅਕਤੂਬਰ (ਜਗੀਰ ਸਿੰਘ ਸਫਰੀ)-ਅੱਜ ਸਿੱਖਿਆ ਸਕੱਤਰ ਸ੍ਰੀ ਕਿ੍ਸ਼ਨ ਕੁਮਾਰ ਦੇ ਨਿਰਦੇਸ਼ਾਂ 'ਤੇ ਜ਼ਿਲ੍ਹਾ ਸਿੱਖਿਆ ਅਫਸਰ ਸਲਵਿੰਦਰ ਸਿੰਘ ਸਮਰਾ ਦੀ ਨਿਗਰਾਨੀ ਹੇਠ ਸਰਕਾਰੀ ਸਕੂਲਾਂ ਵਿਚ ਮਾਪੇ-ਅਧਿਆਪਕ ਮਿਲਣੀ ਹੋਈ | ਇਸ ਬਾਰੇ ਸਰਕਾਰੀ ਕੰਨਿਆ ਹਾਈ ਸਕੂਲ ...

ਪੂਰੀ ਖ਼ਬਰ »

ਵੇਰਕਾ ਵੈੱਲਫੇਅਰ ਅਤੇ ਸਪੋਰਟਸ ਕਲੱਬ ਵਲੋਂ ਪਹਿਲਾ ਕਬੱਡੀ ਕੱਪ

ਵੇਰਕਾ, 21 ਅਕਤੂਬਰ (ਪਰਮਜੀਤ ਸਿੰਘ ਬੱਗਾ)-ਨੌਜਵਾਨਾਂ ਤੇ ਬੱਚਿਆਂ ਨੂੰ ਖੇਡਾਂ ਨਾਲ ਜੋੜਨ ਦੇ ਮਨੋਰਥ ਨਾਲ ਅੱਜ ਵੇਰਕਾ ਵੈਲਫੇਅਰ ਸਪੋਰਟਸ ਕਲੱਬ ਵੇਰਕਾ ਵਲੋਂ ਐਨ. ਆਰ. ਆਈ. ਰਵਿੰਦਰਪਾਲ ਸਿੰਘ ਰਵੀ ਵੇਰਕਾ ਅਤੇ ਇਲਾਕੇ ਦੇ ਨੌਜਵਾਨਾਂ ਦੇ ਸਹਿਯੋਗ ਨਾਲ ਇਥੋਂ ਦੇ ...

ਪੂਰੀ ਖ਼ਬਰ »

ਕ੍ਰਿਸ਼ੀ ਵਿਗਿਆਨ ਕੇਂਦਰ ਨਾਗ ਕਲਾਂ ਵਲੋਂ ਪਿੰਡ ਹਮਜਾ ਵਿਖੇ ਜ਼ਿਲ੍ਹਾ ਪੱਧਰੀ ਮਹਿਲਾ ਕਿਸਾਨ ਦਿਵਸ ਮਨਾਇਆ

ਮਜੀਠਾ, 21 ਅਕਤੂਬਰ (ਮਨਿੰਦਰ ਸਿੰਘ ਸੋਖੀ)-ਕ੍ਰਿਸ਼ੀ ਵਿਗਿਆਨ ਕੇਂਦਰ ਨਾਗ ਕਲਾਂ ਵਲੋਂ ਇਥੋਂ ਨਾਲ ਲੱਗਦੇ ਪਿੰਡ ਹਮਜਾ ਵਿਖੇ ਜ਼ਿਲ੍ਹਾ ਪੱਧਰੀ ਮਹਿਲਾ ਕਿਸਾਨ ਦਿਵਸ ਦੇ ਸਬੰਧ 'ਚ ਪੋ੍ਰਗਰਾਮ ਕਰਵਾਇਆ ਗਿਆ | ਜਿਸ ਵਿਚ ਜ਼ਿਲ੍ਹੇ ਭਰ ਤੋਂ ਕਰੀਬ 70 ਅਗਾਂਹਵਧੂ ਕਿਸਾਨ ...

ਪੂਰੀ ਖ਼ਬਰ »

ਪੰਜਾਬ ਪੁਲਿਸ ਦੇ ਸ਼ਹੀਦ ਸਿਪਾਹੀ ਜਸਵੰਤ ਸਿੰਘ ਦਾ ਸੋਗ ਯਾਦਗਾਰੀ ਦਿਵਸ ਮਨਾਇਆ

ਮਜੀਠਾ, 21 ਅਕਤੂਬਰ (ਮਨਿੰਦਰ ਸਿੰਘ ਸੋਖੀ)-ਬਲਾਕ ਮਜੀਠਾ ਅਧੀਨ ਆਉਂਦੇ ਪਿੰਡ ਵਡਾਲਾ ਦਾ ਜੰਮਪਲ ਸਿਪਾਹੀ ਜਸਵੰਤ ਸਿੰਘ ਜਿਹੜਾ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਡਾਲਾ ਵਿਖੇ ਪੜ੍ਹਾਈ ਕਰਦਾ ਸੀ, ਪੜ੍ਹਾਈ ਪੂਰੀ ਕਰਨ ਉਪਰੰਤ ਉਹ ਪੰਜਾਬ ਪੁਲਿਸ ਵਿਚ ਭਰਤੀ ਹੋ ਗਿਆ ...

ਪੂਰੀ ਖ਼ਬਰ »

ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਲੋਪੋਕੇ 'ਚ ਕੀਰਤਨ ਦਰਬਾਰ

ਲੋਪੋਕੇ, 21 ਅਕਤੂਬਰ (ਗੁਰਵਿੰਦਰ ਸਿੰਘ ਕਲਸੀ)-ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸ੍ਰੀ ਗੁਰੂ ਤੇਗ ਬਹਾਦਰ ਵੈਲਫੇਅਰ ਕਲੱਬ ਲੋਪੋਕੇ ਦੇ ਪ੍ਰਧਾਨ ਜਸਬੀਰ ਸਿੰਘ ਜੱਸ ਅਤੇ ਕਮੇਟੀ ਮੈਂਬਰਾਂ ਦੇ ਸਹਿਯੋਗ ਨਾਲ ਅੱਡਾ ਲੋਪੋਕੇ ਵਿਖੇ 23ਵਾਂ ...

ਪੂਰੀ ਖ਼ਬਰ »

'ਵਰਸਿਟੀ ਵਿਖੇ ਭਾਰਤੀ ਹਵਾਈ ਸੈਨਾ 'ਚ ਕੈਰੀਅਰ ਵਿਸ਼ੇ 'ਤੇ ਸੈਮੀਨਾਰ

ਅੰਮਿ੍ਤਸਰ, 21 ਅਕਤੂਬਰ (ਰੇਸ਼ਮ ਸਿੰਘ)-ਏਅਰ ਫੋਰਸ 'ਚ ਜਾਣ ਲਈ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਨ ਦੇ ਲਈ ਇਕ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ | ਇਹ ਜਾਣਕਾਰੀ ਏਅਰ ਫੋਰਸ ਸਟੇਸ਼ਨ, ਅੰਮਿ੍ਤਸਰ ਦੇ ਸੀਨੀਅਰ ਹਵਾਈ ਸੈਨਾ ਦੇ ਅਧਿਕਾਰੀਆਂ ਦੀ ਇਕ ਟੀਮ ਵਲੋਂ ਵਿਦਿਆਰਥੀਆਂ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਸਕੂਲ ਵਲੋਂ ਅੱਜ ਮਨਾਇਆ ਜਾਵੇਗਾ '125ਵਾਂ ਸਥਾਪਨਾ ਦਿਵਸ'-ਪਿੰ੍ਰਸੀਪਲ

ਅੰਮਿ੍ਤਸਰ, 21 ਅਕਤੂਬਰ (ਜੱਸ)-ਖ਼ਾਲਸਾ ਕਾਲਜ ਗਵਰਨਿੰਗ ਕੌਾਸਲ ਦੀ ਸਰਪ੍ਰਸਤੀ 'ਚ ਸਵਾ ਸਦੀ ਤੋਂ ਵਿੱਦਿਅਕ ਸੇਵਾਵਾਂ ਪ੍ਰਦਾਨ ਕਰ ਰਹੀ ਗੁਰੂ ਨਗਰੀ ਦੀ ਨਾਮਵਰ ਵਿਦਿਅਕ ਸੰਸਥਾ ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਵਲੋਂ ਆਪਣਾ '125ਵਾਂ ਸਥਾਪਨਾ ਦਿਵਸ' 22 ਅਕਤੂਬਰ ...

ਪੂਰੀ ਖ਼ਬਰ »

ਕੈਪਟਨ ਸਰਕਾਰ ਆਉਣ ਵਾਲੇ ਸਮੇਂ 'ਚ ਲੋਕਾਾ ਦੇ ਸਾਹ ਲੈਣ 'ਤੇ ਵੀ ਟੈਕਸ ਲਗਾਉਣ ਤੋਂ ਗੁਰੇਜ ਨਹੀਂ ਕਰੇਗੀ-ਡਾ. ਕੋਟਲਾ

ਬੰਡਾਲਾ, 21 ਅਕਤੂਬਰ (ਅਮਰਪਾਲ ਸਿੰਘ ਬੱਬੂ)-ਪੰਜਾਬ ਦੀ ਕਾਂਗਰਸ ਸਰਕਾਰ ਵਲੋਂ ਬੀਤੇ ਦਿਨ ਮੰਤਰੀ ਮੰਡਲ ਦੀ ਬੈਠਕ ਦੌਰਾਨ ਸਟੈਂਪ ਡਿਊਟੀ ਦੀਆਂ ਦਰਾਂ 'ਚ ਕੀਤੇ ਵਾਧੇ ਦਾ ਅਕਾਲੀ ਦਲ ਸਰਕਲ ਜੰਡਿਆਲਾ ਦੇ ਇੰਚਾਰਜ ਸਾਬਕਾ ਵਿਧਾਇਕ ਡਾ. ਦਲਬੀਰ ਸਿੰਘ ਕੋਟਲਾ ਨੇ ਅਕਾਲੀ ਆਗੂ ...

ਪੂਰੀ ਖ਼ਬਰ »

ਅਕਾਲ ਅਕੈਡਮੀ ਬਾਸਰਕੇ ਵਿਖੇ ਇੰਟਰ ਅਕੈਡਮੀ ਫੁੱਟਬਾਲ ਟੂਰਨਾਮੈਂਟ ਕਰਵਾਇਆ

ਛੇਹਰਟਾ, 21 ਅਕਤੂਬਰ (ਵਡਾਲੀ)-ਅਕਾਲ ਅਕੈਡਮੀ ਬਾਸਰਕੇ ਵਿਖੇ ਇੰਟਰ ਅਕੈਡਮੀ ਫੁੱਟਬਾਲ ਟੂਰਨਾਮੈਂਟ ਕਰਵਾਇਆ ਗਿਆ ਜਿਸ 'ਚ ਅਕਾਲ ਅਕੈਡਮੀ ਬਾਸਰਕੇ, ਅਕਾਲ ਅਕੈਡਮੀ ਚੋਗਾਵਾਂ, ਅਕਾਲ ਅਕੈਡਮੀ ਢੋਟੀਆਂ ਤੇ ਅਕਾਲ ਅਕੈਡਮੀ ਤੇਜਾਵੀਲਾ ਦੀਆਂ ਟੀਮਾਂ ਨੇ ਭਾਗ ਲਿਆ | ...

ਪੂਰੀ ਖ਼ਬਰ »

ਟ੍ਰੈਫ਼ਿਕ ਸਮੱਸਿਆ ਨਾਲ ਜੂਝ ਰਹੇ ਜੰਡਿਆਲਾ ਨਿਵਾਸੀ, ਪ੍ਰਸ਼ਾਸਨ ਖਾਮੋਸ਼

ਜੰਡਿਆਲਾ ਗੁਰੂ, 21 ਅਕਤੂਬਰ (ਰਣਜੀਤ ਸਿੰਘ ਜੋਸਨ)¸ਜੰਡਿਆਲਾ ਗੁਰੂ ਸ਼ਹਿਰ 'ਚ ਟ੍ਰੈਫ਼ਿਕ ਇਕ ਵੱਡੀ ਸਮੱਸਿਆ ਬਣੀ ਹੋਈ ਹੈ | ਰੋਜ਼ਾਨਾ ਹੀ ਸ਼ਹਿਰ ਦੇ ਵੱਖ-ਵੱਖ ਬਜਾਰਾਂ ਤੇ ਚੌਾਕਾਂ 'ਚ ਲੱਗਦਾ ਵਹੀਕਲਾਂ ਦਾ ਜਾਮ ਤਾਂ ਅੱਜ ਕੱਲ੍ਹ ਇਕ ਆਮ ਜਿਹੀ ਗੱਲ ਬਣ ਚੁੱਕੀ ਹੈ | ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਆਫ਼ ਲਾਅ ਵਿਖੇ ਕਰਵਾਇਆ ਨਸ਼ਾ ਵਿਰੋਧੀ ਜਾਗਰੂਕਤਾ ਮੁਕਾਬਲਾ

ਅੰਮਿ੍ਤਸਰ, 21 ਅਕਤੂਬਰ (ਸਟਾਫ਼ ਰਿਪੋਰਟਰ)-ਖ਼ਾਲਸਾ ਕਾਲਜ ਆਫ਼ ਲਾਅ ਵਿਖੇ ਨਸ਼ਾ ਵਿਰੋਧੀ ਜਾਗਰੂਕਤਾ ਮੁਕਾਬਲਾ ਕਰਵਾਇਆ ਗਿਆ, ਜਿਸ 'ਚ ਡਾ. ਜਸਵਿੰਦਰ ਸਿੰਘ ਮੈਡੀਕਲ ਅਫਸਰ, ਮੈਡੀਕਲ ਕਾਲਜ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਪਿ੍ੰਸੀਪਲ ਡਾ. ਜ ਸਪਾਲ ਸਿੰਘ ਦੀ ...

ਪੂਰੀ ਖ਼ਬਰ »

ਬੇਅਦਬੀ ਕਾਂਡ ਦੇ ਦੋਸ਼ੀਆਂ ਨੂੰ ਕਿਸੇ ਕੀਮਤ 'ਤੇ ਬਖ਼ਸ਼ਿਆ ਨਹੀਂ ਜਾਵੇਗਾ-ਹਰਪ੍ਰਤਾਪ ਸਿੰਘ

ਗੱਗੋਮਾਹਲ, 21 ਅਕਤੂਬਰ (ਬਲਵਿੰਦਰ ਸਿੰਘ ਸੰਧੂ)-ਬਰਗਾੜੀ, ਕੋਟਕਪੂਰਾ ਕਾਂਡ ਦੇ ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ, ਜਿਨ੍ਹਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕੀਤੀ ਤੇ ਪੁਰਅਮਨ ਇਨਸਾਫ ਦੀ ਮੰਗ ਕਰਨ ਵਾਲੇ ਲੋਕਾਂ ਤੇ ਗੋਲੀਆਂ ਚਲਾ ਕੇ ਦੋ ਨੌਜਵਾਨਾਂ ...

ਪੂਰੀ ਖ਼ਬਰ »

ਤਰਨਾ ਦਲ ਦੇ ਤਿੰਨ ਬਾਬਿਆਂ ਦੀ ਸਾਲਾਨਾ ਬਰਸੀ ਮਨਾਈ

ਬਾਬਾ ਬਕਾਲਾ ਸਾਹਿਬ, 21 ਅਕਤੂਬਰ (ਸ਼ੇਲਿੰਦਰਜੀਤ ਸਿੰਘ ਰਾਜਨ)¸ਅੱਜ ਇੱਥੇ ਤਰਨਾ ਦਲ ਬਾਬਾ ਬਕਾਲਾ ਸਾਹਿਬ ਦੇ ਹੈੱਡਕੁਆਟਰ ਗੁਰਦੁਆਰਾ ਛੇਵੀਂ ਪਾਤਸ਼ਾਹੀ, ਬਾਬਾ ਬਕਾਲਾ ਸਾਹਿਬ ਵਿਖੇ ਤਰਨਾ ਦਲ ਤਿੰਨ ਅਨਿੰਨ ਸੇਵਕ ਬਾਬਿਆਂ ਜਥੇਦਾਰ ਬਾਬਾ ਕਾਹਨ ਸਿੰਘ, ਬਾਬਾ ਅਜੀਤ ...

ਪੂਰੀ ਖ਼ਬਰ »

ਤਰਸਿੱਕਾ 'ਚ ਗੁਰਮਤਿ ਸਮਾਗਮ

ਤਰਸਿੱਕਾ, 21 ਅਕਤੂਬਰ (ਅਤਰ ਸਿੰਘ ਤਰਸਿੱਕਾ)-ਪਿੰਡ ਤਰਸਿੱਕਾ ਦੇ ਗੁਰਦੁਆਰਾ ਬਾਬਾ ਜੀਵਨ ਸਿੰਘ ਚੜ੍ਹਦੀ ਪੱਤੀ ਭਿੰਡਰ ਵਿਖੇ ਸੰਤ ਪ੍ਰੀਤਮ ਸਿੰਘ ਮੁੱਖ ਸੇਵਾਦਾਰ ਗੁਰਦੁਆਰਾ ਡੇਰਾ ਭਗਤਾਂ ਹੁਣਾਂ ਦੀ ਅਗਵਾਈ ਹੇਠ ਸ਼ਾਮ 6 ਵਜੇ ਤੋਂ ਰਾਤ 11 ਵਜੇ ਤੱਕ ਗੁਰਮਤਿ ਸਮਾਗਮ ...

ਪੂਰੀ ਖ਼ਬਰ »

ਨਸ਼ਿਆਂ ਦੀ ਰੋਕਥਾਮ ਲਈ ਨੌਜਵਾਨਾਂ 'ਚ ਖੇਡਾਂ ਪ੍ਰਤੀ ਰੁਚੀ ਪੈਦਾ ਕਰਨਾ ਜ਼ਰੂਰੀ- ਡਾ. ਅਗਨੀਹੋਤਰੀ

ਤਰਨ ਤਾਰਨ, 21 ਅਕਤੂਬਰ (ਕੱਦਗਿੱਲ)- ਨੌਜਵਾਨਾਂ 'ਚ ਖੇਡਾਂ ਪ੍ਰਤੀ ਰੁਚੀ ਨੂੰ ਵਧਾਉਣ ਵਾਸਤੇ ਵਿਕਾਸ ਮੰਚ ਪੰਜਾਬ ਤੇ ਕੁੰਦਨ ਸਿੰਘ ਸੋਹਲ-ਕਰਮ ਸਿੰਘ ਸੋਹਲ ਯਾਦਗਾਰੀ ਟਰੱਸਟ ਵਲੋਂ ਪਿੰਡ ਨੂਰਦੀ ਵਾਸੀਆਂ ਦੇ ਸਹਿਯੋਗ ਨਾਲ ਪਿੰਡ ਨੂਰਦੀ ਦੇ ਖੇਡ ਮੈਦਾਨ ਵਿਚ ਪੰਜ ਰੋਜਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX