ਤਾਜਾ ਖ਼ਬਰਾਂ


ਨੋਇਡਾ ਦੇ ਸਪਾਈਸ ਮਾਲ 'ਚ ਲੱਗੀ ਭਿਆਨਕ ਅੱਗ
. . .  2 minutes ago
ਨਵੀਂ ਦਿੱਲੀ, 26 ਅਗਸਤ- ਨੋਇਡਾ ਦੇ ਸੈਕਟਰ 25-ਏ 'ਚ ਸਥਿਤ ਸਪਾਈਸ ਮਾਲ 'ਚ ਭਿਆਨਕ ਅੱਗ ਲੱਗਣ ਦੀ ਖ਼ਬਰ ਮਿਲੀ ਹੈ। ਘਟਨਾ ਦੀ ਸੂਚਨਾ ਮਿਲਣ ਤੋਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਮੌਕੇ 'ਤੇ ਪਹੁੰਚ ਕੇ ਅੱਗ ਬੁਝਾਉਣ ਦੀਆਂ ਕੋਸ਼ਿਸ਼ਾਂ ਸ਼ੁਰੂ ਕਰ...
ਰਬੜ ਰੋਲ ਬਣਾਉਣ ਵਾਲੀ ਫ਼ੈਕਟਰੀ 'ਚ ਲੱਗੀ ਭਿਆਨਕ, 2 ਵਰਕਰ ਬੁਰੀ ਤਰ੍ਹਾਂ ਝੁਲਸੇ
. . .  34 minutes ago
ਡੇਰਾਬੱਸੀ, 26 ਅਗਸਤ (ਸ਼ਾਮ ਸਿੰਘ ਸੰਧੂ)- ਡੇਰਾਬੱਸੀ-ਬਰਵਾਲਾ ਮਾਰਗ 'ਤੇ ਪਿੰਡ ਕੂੜਾਂ ਵਾਲਾ ਦੇ ਮੌਜੇ 'ਚ ਪੈਂਦੀ ਰਬੜ ਰੋਲ ਬਣਾਉਣ ਵਾਲੀ ਇੱਕ ਫ਼ੈਕਟਰੀ 'ਚ ਅੱਜ ਭਿਆਨਕ ਅੱਗ ਲੱਗ ਗਈ। ਇਸ ਕਾਰਨ ਇੱਥੇ ਕੰਮ ਕਰ ਰਹੇ ਦੋ ਵਰਕਰ ਬੁਰੀ ਤਰ੍ਹਾਂ ਝੁਲਸ ਗਏ। ਉਨ੍ਹਾਂ...
ਭਾਜਪਾ ਨੇਤਾਵਾਂ ਦੀ ਮੌਤ 'ਤੇ ਪ੍ਰਗਿਆ ਠਾਕੁਰ ਦਾ ਬਿਆਨ, ਕਿਹਾ- ਵਿਰੋਧੀ ਧਿਰ ਕਰ ਰਿਹੈ 'ਮਾਰਕ ਸ਼ਕਤੀ' ਦੀ ਵਰਤੋਂ
. . .  53 minutes ago
ਭੋਪਾਲ, 26 ਅਗਸਤ- ਕਈ ਵਿਵਾਦਿਤ ਬਿਆਨ ਦੇ ਚੁੱਕੀ ਭਾਜਪਾ ਦੀ ਸੰਸਦ ਮੈਂਬਰ ਪ੍ਰਗਿਆ ਸਿੰਘ ਠਾਕੁਰ ਨੇ ਇੱਕ ਵਾਰ ਫਿਰ ਅਜਿਹਾ ਹੀ ਬਿਆਨ ਦਿੱਤਾ ਹੈ। ਪ੍ਰਗਿਆ ਨੇ ਵਿਰੋਧੀ ਧਿਰ 'ਤੇ ਗੰਭੀਰ ਦੋਸ਼ ਲਾਉਂਦਿਆਂ ਕਿਹਾ ਕਿ ਉਹ (ਵਿਰੋਧੀ ਧਿਰ) ਭਾਜਪਾ ਵਿਰੁੱਧ 'ਮਾਰਕ...
ਸਮਾਜਵਾਦੀ ਪਾਰਟੀ ਦੀ ਦਿੱਲੀ ਇਕਾਈ ਭੰਗ
. . .  about 1 hour ago
ਨਵੀਂ ਦਿੱਲੀ, 26 ਅਗਸਤ- ਸਮਾਜਵਾਦੀ ਪਾਰਟੀ ਦੇ ਮੁਖੀ ਅਖਿਲੇਸ਼ ਯਾਦਵ ਨੇ ਤਤਕਾਲ ਪ੍ਰਭਾਵ ਨਾਲ ਪਾਰਟੀ ਦੀ ਦਿੱਲੀ ਇਕਾਈ ਨੂੰ ਭੰਗ...
ਕਸ਼ਮੀਰ ਮਸਲੇ 'ਤੇ ਅੱਜ ਪਾਕਿਸਤਾਨ ਨੂੰ ਸੰਬੋਧਿਤ ਕਰਨਗੇ ਇਮਰਾਨ ਖ਼ਾਨ
. . .  about 1 hour ago
ਇਸਲਾਮਾਬਾਦ, 26 ਅਗਸਤ- ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਅੱਜ ਆਪਣੇ ਦੇਸ਼ ਦੀ ਜਨਤਾ ਨੂੰ ਕਸ਼ਮੀਰ ਦੇ ਮੁੱਦੇ 'ਤੇ ਸੰਬੋਧਿਤ ਕਰਨਗੇ। ਸੂਚਨਾ ਅਤੇ ਪ੍ਰਸਾਰਨ ਮਾਮਲਿਆਂ ਲਈ ਇਮਰਾਨ ਖ਼ਾਨ ਦੀ ਵਿਸ਼ੇਸ਼ ਸਲਾਹਕਾਰ ਫਿਰਦੌਸ ਆਸ਼ਿਕ ਅਵਾਨ ਨੇ ਅੱਜ...
ਖੰਨਾ ਪੁਲਿਸ ਨੇ ਅੰਤਰਰਾਜੀ ਚੋਰ ਗਿਰੋਹ ਦੇ ਚਾਰ ਮੈਂਬਰਾਂ ਨੂੰ ਕੀਤਾ ਕਾਬੂ
. . .  about 1 hour ago
ਖੰਨਾ, 26 ਅਗਸਤ (ਹਰਜਿੰਦਰ ਸਿੰਘ ਲਾਲ)- ਖੰਨਾ ਦੇ ਐੱਸ. ਐੱਸ. ਪੀ. ਗੁਰਸ਼ਰਨਦੀਪ ਸਿੰਘ ਗਰੇਵਾਲ ਨੇ ਦੱਸਿਆ ਕਿ ਪੁਲਿਸ ਨੇ ਇੰਸਪੈਕਟਰ ਗੁਰਮੇਲ ਸਿੰਘ ਇੰਚਾਰਜ ਸੀ. ਆਈ. ਏ. ਅਤੇ ਥਾਣਾ ਸਿਟੀ 1 ਦੇ ਮੁਖੀ ਲਾਭ ਸਿੰਘ ਵਲੋਂ ਪਹਿਲਾਂ ਫੜੇ ਗਏ ਚੋਰ ਗਿਰੋਹ ਤੋਂ...
ਹੜ੍ਹਾਂ ਕਾਰਨ ਪੈਦਾ ਹੋਏ ਹਾਲਾਤ ਨੂੰ ਲੈ ਕੇ ਆਫ਼ਤ ਪ੍ਰਬੰਧਨ ਗਰੁੱਪ ਵਲੋਂ ਕੀਤੀ ਗਈ ਬੈਠਕ
. . .  about 2 hours ago
ਚੰਡੀਗੜ੍ਹ, 26 ਅਗਸਤ (ਵਿਕਰਮਜੀਤ ਸਿੰਘ ਮਾਨ)- ਪੰਜਾਬ ਦੇ ਮੁੱਖ ਸਕੱਤਰ ਕਰਨ ਅਵਤਾਰ ਸਿੰਘ ਦੀ ਪ੍ਰਧਾਨਗੀ ਹੇਠ ਅੱਜ ਚੰਡੀਗੜ੍ਹ ਵਿਖੇ ਆਫ਼ਤ ਪ੍ਰਬੰਧਨ ਗਰੁੱਪ ਦੀ ਬੈਠਕ ਹੋਈ। ਇਸ ਬੈਠਕ 'ਚ ਸੂਬੇ ਦੇ ਕੁਝ ਜ਼ਿਲ੍ਹਿਆਂ 'ਚ ਆਏ ਹੜ੍ਹਾਂ ਨਾਲ ਨਜਿੱਠਣ ਲਈ ਚੱਲ ਰਹੇ...
7 ਦਿਨਾਂ ਬਾਅਦ ਪਲਾਸਟਿਕ ਦੇ ਲਿਫ਼ਾਫ਼ੇ ਰੱਖਣ ਵਾਲੇ ਦੁਕਾਨਦਾਰਾਂ ਅਤੇ ਰੇਹੜੀ ਚਾਲਕ ਖ਼ਿਲਾਫ਼ ਦਰਜ ਹੋਵੇਗਾ ਮਾਮਲਾ
. . .  about 1 hour ago
ਨਾਭਾ, 26 ਅਗਸਤ (ਅਮਨਦੀਪ ਸਿੰਘ ਲਵਲੀ)- ਜੰਗਲਾਤ ਮੰਤਰੀ ਪੰਜਾਬ ਸਾਧੂ ਸਿੰਘ ਧਰਮਸੋਤ ਵੱਲੋਂ ਨਗਰ ਕੌਂਸਲ ਨਾਭਾ ਵਿਖੇ ਇੱਕ ਵਿਸ਼ੇਸ਼ ਬੈਠਕ ਐਸ.ਡੀ.ਐਮ. ਨਾਭਾ ਕਾਲਾ ਰਾਮ ਕਾਂਸਲ...
ਖੱਡ 'ਚ ਡਿੱਗਾ ਸ਼ਰਧਾਲੂਆਂ ਨਾਲ ਭਰਿਆ ਵਾਹਨ, ਪੰਜ ਜ਼ਖ਼ਮੀ
. . .  about 2 hours ago
ਡਮਟਾਲ, 26 ਅਗਸਤ (ਰਾਕੇਸ਼ ਕੁਮਾਰ)- ਚੁਵਾੜੀ-ਦ੍ਰਮਣ ਮਾਰਗ 'ਤੇ ਖੇੜਾ ਨੇੜੇ ਅੱਜ ਸ਼ਰਧਾਲੂਆਂ ਨਾਲ ਭਰਿਆ ਇੱਕ ਵਾਹਨ ਬੇਕਾਬੂ ਹੋ ਕੇ 70 ਮੀਟਰ ਡੂੰਘੀ ਖੱਡ 'ਚ ਡਿੱਗ ਪਿਆ। ਇਸ ਹਾਦਸੇ 'ਚ ਪੰਜ ਲੋਕ ਜ਼ਖ਼ਮੀ ਹੋ ਗਏ। ਜਾਣਕਾਰੀ ਮੁਤਾਬਕ ਇਹ ਸ਼ਰਧਾਲੂ...
ਬਿਹਾਰ 'ਚ ਦਿਨ ਦਿਹਾੜੇ ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਗੋਲੀਆਂ ਮਾਰ ਕੇ ਹੱਤਿਆ
. . .  about 2 hours ago
ਪਟਨਾ, 26 ਅਗਸਤ- ਬਿਹਾਰ ਦੇ ਸੀਤਾਮੜੀ 'ਚ ਸੋਮਵਾਰ ਸਵੇਰੇ ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ...
ਸੜਕ ਹਾਦਸੇ 'ਚ ਇੱਕ ਦੀ ਮੌਤ, ਚਾਰ ਜ਼ਖ਼ਮੀ
. . .  about 2 hours ago
ਫਿਲੌਰ, 26 ਅਗਸਤ (ਸੁਰਜੀਤ ਸਿੰਘ ਬਰਨਾਲਾ)- ਫਿਲੌਰ ਦੇ ਨਜ਼ਦੀਕੀ ਪਿੰਡ ਖਹਿਰਾ ਵਿਖੇ ਇੱਕ ਕਾਰ, ਕਰੇਨ ਅਤੇ ਟਰਾਲੇ ਵਿਚਕਾਰ ਹੋਈ ਭਿਆਨਕ ਟੱਕਰ 'ਚ ਇੱਕ ਵਿਅਕਤੀ ਦੀ ਮੌਤ ਹੋ ਗਈ, ਜਦਕਿ ਚਾਰ ਹੋਰ ਜ਼ਖ਼ਮੀ ਹੋ ਗਏ। ਮ੍ਰਿਤਕ ਦੀ ਪਹਿਚਾਣ ਕਪਿਲ...
ਬੈਂਸ ਵਲੋਂ ਦੋ ਵਿਧਾਇਕਾਂ ਅਤੇ ਸੱਤ ਕੌਂਸਲਰਾਂ ਸਮੇਤ ਇੱਕ ਮਹੀਨੇ ਦੀ ਤਨਖ਼ਾਹ 'ਖ਼ਾਲਸਾ ਏਡ' ਨੂੰ ਦੇਣ ਦਾ ਐਲਾਨ
. . .  about 2 hours ago
ਲੁਧਿਆਣਾ, 26 ਅਗਸਤ (ਰੁਪੇਸ਼ ਕੁਮਾਰ)- ਲੁਧਿਆਣਾ ਦੇ ਹਲਕਾ ਆਤਮ ਨਗਰ ਤੋਂ ਵਿਧਾਇਕ ਅਤੇ ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਨੇ ਅੱਜ ਪ੍ਰੈੱਸ ਕਾਨਫ਼ਰੰਸ ਦੌਰਾਨ ਐਲਾਨ ਇਹ ਐਲਾਨ ਕੀਤਾ ਕਿ ਹੜ੍ਹ ਪੀੜਤਾਂ ਦੀ ਮਦਦ ਲਈ ਉਹ ਆਪਣੇ...
ਤੇਜ਼ ਰਫ਼ਤਾਰ ਅਣਪਛਾਤਾ ਵਾਹਨ 18 ਸਾਲਾ ਨੌਜਵਾਨ ਨੂੰ ਕੁਚਲ ਕੇ ਹੋਇਆ ਫ਼ਰਾਰ
. . .  about 2 hours ago
ਨੌਸ਼ਹਿਰਾ ਮੱਝਾ ਸਿੰਘ(ਬਟਾਲਾ), 26 ਅਗਸਤ(ਤਰਸੇਮ ਸਿੰਘ ਤਰਾਨਾ)- ਅੱਜ ਸਵੇਰੇ ਕਰੀਬ 10 ਵਜੇ ਕਸਬਾ ਧਾਰੀਵਾਲ ਤੋਂ ਨੌਸ਼ਹਿਰਾ ਮੱਝਾ ਸਿੰਘ ਵੱਲ ਆ ਰਹੇ ਬੁਲਟ ਮੋਟਰਸਾਈਕਲ...
ਬੁੱਲ੍ਹੋਵਾਲ ਵਿਖੇ ਸ਼ੋਅਰੂਮ ਨੂੰ ਲੱਗੀ ਅੱਗ, ਲੱਖਾਂ ਦਾ ਹੋਇਆ ਨੁਕਸਾਨ
. . .  about 3 hours ago
ਬੁੱਲ੍ਹੋਵਾਲ, 26 ਅਗਸਤ (ਰਵਿੰਦਰਪਾਲ ਸਿੰਘ ਲੁਗਾਣਾ)- ਬੀਤੀ ਰਾਤ ਕਸਬਾ ਬੁੱਲ੍ਹੋਵਾਲ ਵਿਖੇ ਸਥਿਤ ਕਸਬਾ ਭੱਲਾ ਸਾਈਕਲ ਸਟੋਰ ਦੇ ਸ਼ੋਅਰੂਮ 'ਚ ਸ਼ਾਰਟ ਸਰਕਟ ਹੋਣ...
ਚਿਦੰਬਰਮ ਨੂੰ ਸੁਪਰੀਮ ਕੋਰਟ ਤੋਂ ਝਟਕਾ, ਅਗਾਊਂ ਜ਼ਮਾਨਤ 'ਤੇ ਪਟੀਸ਼ਨ ਹੋਈ ਖ਼ਾਰਜ
. . .  about 3 hours ago
ਨਵੀਂ ਦਿੱਲੀ, 26 ਅਗਸਤ- ਆਈ. ਐੱਨ. ਐਕਸ ਮੀਡੀਆ ਮਾਮਲੇ 'ਚ ਸਾਬਕਾ ਵਿੱਤ ਮੰਤਰੀ ਪੀ. ਚਿਦੰਬਰਮ ਨੂੰ ਸੁਪਰੀਮ ਕੋਰਟ ਤੋਂ ਝਟਕਾ ਲੱਗਾ ਹੈ। ਅੰਤਰਿਮ ਜ਼ਮਾਨਤ ਰੱਦ ਕਰਨ ਦੇ ਦਿੱਲੀ ਹਾਈਕੋਰਟ ਦੇ ਫ਼ੈਸਲੇ ਵਿਰੁੱਧ ਦਾਇਰ ਪਟੀਸ਼ਨ ਨੂੰ ਸੁਪਰੀਮ ਕੋਰਟ ਨੇ ਖ਼ਾਰਜ...
ਜੇ. ਡੀ. ਯੂ. ਵੱਡਾ ਝਟਕਾ, ਝਾਰਖੰਡ ਅਤੇ ਮਹਾਰਾਸ਼ਟਰ 'ਚ ਤੀਰ ਨਿਸ਼ਾਨ ਨਾਲ ਚੋਣ ਲੜਨ 'ਤੇ ਰੋਕ
. . .  about 3 hours ago
ਭ੍ਰਿਸ਼ਟਾਚਾਰ ਦੇ ਦੋਸ਼ਾਂ 'ਚ ਸੀ. ਬੀ. ਆਈ. ਸੀ. ਨੇ ਜ਼ਬਰਦਸਤੀ ਸੇਵਾ ਮੁਕਤ ਕੀਤੇ 22 ਹੋਰ ਸੀਨੀਅਰ ਅਧਿਕਾਰੀ
. . .  about 4 hours ago
ਅਕਾਲੀ ਸਰਕਾਰ ਨਾਲੋਂ ਕਾਂਗਰਸ ਦੇ ਰਾਜ 'ਚ ਵਧੇਰੇ ਸਰਗਰਮ ਹੋਇਆ ਰੇਤ ਮਾਫ਼ੀਆ- ਘੁਬਾਇਆ
. . .  about 4 hours ago
ਸੁਪਰੀਮ ਕੋਰਟ 'ਚ ਅਜੇ ਤੱਕ ਲਿਸਟ ਨਹੀਂ ਹੋਈ ਪੀ. ਚਿਦੰਬਰਮ ਦੀ ਪਟੀਸ਼ਨ
. . .  about 4 hours ago
ਅਧਿਆਪਕਾਂ ਦੀ ਘਾਟ ਨੂੰ ਲੈ ਕੇ ਸਕੂਲ 'ਚ ਧਰਨੇ 'ਤੇ ਬੈਠੇ ਵਿਦਿਆਰਥੀ ਅਤੇ ਮਾਪੇ
. . .  about 4 hours ago
ਭਾਰੀ ਮੀਂਹ ਦੇ ਚੱਲਦਿਆਂ ਪੁਲ ਵਹਿਣ ਕਾਰਨ ਰੋਕੀ ਗਈ ਮਣੀਮਹੇਸ਼ ਯਾਤਰਾ
. . .  about 4 hours ago
ਸ਼ਿਮਲਾ 'ਚ ਭਾਰੀ ਮੀਂਹ ਕਾਰਨ ਨੈਸ਼ਨਲ ਹਾਈਵੇਅ-5 ਹੋਇਆ ਬੰਦ
. . .  about 5 hours ago
ਹਟਾਈ ਗਈ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਐੱਸ. ਪੀ. ਜੀ. ਸੁਰੱਖਿਆ
. . .  about 5 hours ago
ਪੀ. ਚਿਦਾਂਬਰਮ ਦੀ ਅਰਜ਼ੀ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਅੱਜ
. . .  about 5 hours ago
ਇਰਮਿਮ ਸ਼ਮੀਮ ਬਣੀ ਐੱਮ.ਬੀ.ਬੀ.ਐੱਸ ਏ.ਆਈ.ਆਈ.ਐੱਮ.ਐੱਸ ਪਾਸ ਕਰਨ ਵਾਲੀ ਰਾਜ਼ੌਰੀ ਦੀ ਪਹਿਲੀ ਲੜਕੀ
. . .  about 6 hours ago
ਮਿਆਂਮਾਰ 'ਚ ਆਇਆ ਭੂਚਾਲ
. . .  about 6 hours ago
ਕੁਮਾਰਸਵਾਮੀ ਨੇ ਮੈਨੂੰ ਕਦੇ ਵੀ ਦੋਸਤ ਨਹੀ ਸਮਝਿਆ - ਸਿੱਧਾਰਮੱਈਆ
. . .  about 6 hours ago
ਨਾਗਾਲੈਂਡ 'ਚ ਆਇਆ ਭੂਚਾਲ
. . .  about 6 hours ago
ਜ਼ਮੀਨ ਖਿਸਕਣ ਕਾਰਨ ਯਮੁਨੋਤਰੀ ਹਾਈਵੇ ਬੰਦ
. . .  about 7 hours ago
ਜੰਮੂ ਕਸ਼ਮੀਰ ਦੇ ਰਾਜਪਾਲ ਨੂੰ ਸੂਬੇ 'ਚ ਭਾਜਪਾ ਦਾ ਪ੍ਰਧਾਨ ਬਣਾ ਦਿੱਤਾ ਜਾਵੇ - ਅਧੀਰ ਰੰਜਨ ਚੌਧਰੀ
. . .  about 7 hours ago
ਡਾ. ਅੰਬੇਡਕਰ ਦੇ ਬੁੱਤ ਦੀ ਭੰਨਤੋੜ
. . .  about 7 hours ago
ਗ੍ਰੇਟਰ ਨੋਇਡਾ ਵਿਖੇ ਗੋਦਾਮ ਨੂੰ ਲੱਗੀ ਅੱਗ
. . .  about 7 hours ago
ਅੱਜ ਦਾ ਵਿਚਾਰ
. . .  about 7 hours ago
ਭਾਰਤ ਨੇ ਵੈਸਟ ਇੰਡੀਜ਼ ਨੂੰ ਜਿੱਤਣ ਲਈ ਦਿੱਤਾ 419 ਦੌੜਾਂ ਦਾ ਟੀਚਾ
. . .  1 day ago
ਜ਼ਿਲ੍ਹਾ ਪ੍ਰਸ਼ਾਸਨ ਨੇ ਫਿਲੌਰ 'ਚ ਪੂਰਿਆ 180 ਫੁੱਟ ਲੰਮਾ ਪਾੜ
. . .  1 day ago
ਦੋ ਧਿਰਾਂ ਵਿਚਕਾਰ ਚੱਲੀਆਂ ਗੋਲ਼ੀਆਂ ਦੌਰਾਨ 6 ਜ਼ਖਮੀ
. . .  1 day ago
ਇੰਗਲੈਂਡ ਨੇ ਆਸਟ੍ਰੇਲੀਆ ਨੂੰ ਤੀਸਰੇ ਟੈਸਟ 'ਚ ਇੱਕ ਵਿਕਟ ਨਾਲ ਹਰਾਇਆ
. . .  1 day ago
ਖੇਡ ਮੰਤਰੀ ਕਿਰਨ ਰਿਜਿਜੂ ਨੇ ਪੀ.ਵੀ ਸਿੰਧੂ ਨੂੰ ਦਿੱਤੀ ਮੁਬਾਰਕਬਾਦ
. . .  1 day ago
ਜੀ-7 ਸਿਖਰ ਸੰਮੇਲਨ ਲਈ ਪ੍ਰਧਾਨ ਮੰਤਰੀ ਪਹੁੰਚੇ ਫਰਾਂਸ
. . .  1 day ago
ਸੜਕ ਹਾਦਸੇ 'ਚ ਪਤਨੀ ਦੀ ਮੌਤ, ਪਤੀ ਜ਼ਖਮੀ
. . .  1 day ago
ਆਵਾਰਾ ਪਸ਼ੂਆਂ ਕਾਰਨ ਮਰਨ ਵਾਲੇ ਦੇ ਪੀੜਤ ਪਰਿਵਾਰ ਨੂੰ ਮਿਲਣਾ ਚਾਹੀਦਾ ਹੈ ਮੁਆਵਜ਼ਾ - ਵਿਧਾਇਕ
. . .  1 day ago
ਵਿਸ਼ਵ ਬੈਡਮਿੰਟਨ ਚੈਂਪੀਅਨ ਬਣਨ 'ਤੇ ਪੀਵੀ ਸਿੰਧੂ ਨੂੰ ਪ੍ਰਧਾਨ ਮੰਤਰੀ ਮੋਦੀ ਨੇ ਦਿੱਤੀ ਵਧਾਈ
. . .  10 minutes ago
ਸਿੰਗਲਾ ਦੀ ਹਾਜ਼ਰੀ 'ਚ ਗਾਬਾ ਨੇ ਸੰਭਾਲਿਆ ਆਪਣਾ ਕਾਰਜਭਾਗ
. . .  1 day ago
ਕੇਂਦਰੀ ਟੀਮ ਦੇ ਹੜ੍ਹ ਪ੍ਰਭਾਵਿਤ ਸੂਬਿਆਂ ਦੇ ਦੌਰੇ 'ਚ ਪੰਜਾਬ ਵੀ ਸ਼ੁਮਾਰ
. . .  1 day ago
ਪੁਆਰੀ ਬੰਨ੍ਹ ਦੀ ਸਥਿਤੀ ਬੇਹੱਦ ਨਾਜ਼ੁਕ, ਲੱਖ ਕੋਸ਼ਿਸ਼ਾਂ ਦੇ ਬਾਵਜੂਦ ਬੰਨ੍ਹ ਨੂੰ ਢਾਹ ਲੱਗਣੀ ਜਾਰੀ
. . .  1 day ago
ਵਿਸ਼ਵ ਬੈਡਮਿੰਟਨ ਚੈਂਪੀਅਨਸ਼ਿਪ 'ਚ ਸੋਨ ਤਮਗ਼ਾ ਜਿੱਤ ਕੇ ਪੀਵੀ ਸਿੰਧੂ ਨੇ ਰਚਿਆ ਇਤਿਹਾਸ
. . .  1 day ago
ਡਿਊਟੀ 'ਚ ਕੋਤਾਹੀ ਵਰਤਣ 'ਤੇ ਥਾਣਾ ਮੁਖੀ ਲਾਈਨ ਹਾਜ਼ਰ
. . .  1 day ago
ਪਟਿਆਲਾ ਜ਼ਿਲ੍ਹੇ ਦੇ ਕਸਬਾ ਸ਼ੁਤਰਾਣਾ ਨੇੜੇ ਭਾਖੜਾ ਨਹਿਰ ਦੀ ਪਟੜੀ ਖਸਤਾ ਹਾਲਤ
. . .  1 day ago
ਹੜ੍ਹਾਂ ਕਾਰਨ ਪੈਦਾ ਹੋਈ ਸਥਿਤੀ ਦਾ ਜਾਇਜ਼ਾ ਲੈਣ ਲਈ 26 ਨੂੰ ਹੋਵੇਗੀ ਆਫ਼ਤ ਪ੍ਰਬੰਧਨ ਬਾਰੇ ਸਕੱਤਰਾਂ ਦੇ ਗਰੁੱਪ ਦੀ ਬੈਠਕ
. . .  1 day ago
ਪਲਟਣੋਂ ਬਚਿਆ ਨਵਤੇਜ ਚੀਮਾ ਤੇ ਹੋਰ ਅਧਿਕਾਰੀਆਂ ਦਾ ਟਰੈਕਟਰ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 6 ਕੱਤਕ ਸੰਮਤ 550

ਲੁਧਿਆਣਾ

ਦੇਸ਼ ਲਈ ਕੁਰਬਾਨੀ ਦੇਣ ਵਾਲੇ ਪੁਲਿਸ ਮੁਲਾਜ਼ਮਾਂ ਦੀ ਸ਼ਹਾਦਤ ਨੂੰ ਭੁਲਾਇਆ ਨਹੀਂ ਜਾ ਸਕਦਾ-ਪੁਲਿਸ ਕਮਿਸ਼ਨਰ

ਲੁਧਿਆਣਾ, 21 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਕਮਿਸ਼ਨਰ ਡਾ: ਸੁਖਚੈਨ ਸਿੰਘ ਗਿੱਲ ਨੇ ਕਿਹਾ ਹੈ ਕਿ ਦੇਸ਼ ਲਈ ਕੁਰਬਾਨੀ ਦੇਣ ਵਾਲੇ ਪੁਲਿਸ ਮੁਲਾਜ਼ਮਾਂ ਦੀਆਂ ਸ਼ਹਾਦਤਾਂ ਨੂੰ ਭੁਲਾਇਆ ਨਹੀਂ ਜਾ ਸਕਦਾ | ਉਨ੍ਹਾਂ ਕਿਹਾ ਕਿ ਸ਼ਹੀਦਾਂ ਨੂੰ ਸੱਚੀ ਸ਼ਰਧਾਂਜਲੀ ਇਹੀ ਹੋਵੇਗੀ ਕਿ ਅਸੀਂ ਸਾਰੇ ਇਕਮੁੱਠ ਹੋ ਕੇ ਦੇਸ਼ ਵਿਰੋਧੀ ਤਾਕਤਾਂ ਦਾ ਡੱਟ ਕੇ ਮੁਕਾਬਲਾ ਕਰੀਏ | ਡਾ: ਗਿੱਲ ਅੱਜ ਪੁਲਿਸ ਲਾਈਨ ਵਿਖੇ ਕਰਵਾਏ ਪੁਲਿਸ ਸ਼ਹੀਦੀ ਦਿਵਸ ਮੌਕੇ ਵੱਖ-ਵੱਖ ਹਮਲਿਆਂ 'ਚ ਸ਼ਹੀਦ ਹੋਏ ਜਵਾਨਾਂ ਅਤੇ 1 ਸਤੰਬਰ 2017 ਤੋਂ ਲੈ ਕੇ 31 ਅਗਸਤ 2018 ਤੱਕ ਦੇਸ਼ ਭਰ ਦੇ ਵੱਖ-ਵੱਖ ਸੂਬਿਆਂ 'ਚ ਪੁਲਿਸ ਅਤੇ ਦੂਸਰੀਆਂ ਪੈਰਾ ਮਿਲਟਰੀ ਫੋਰਸਾਂ ਦੇ ਸ਼ਹੀਦ ਹੋਏ ਜਵਾਨਾਂ ਤੇ ਅਧਿਕਾਰੀਆਂ ਨੂੰ ਸ਼ਰਧਾਂਜਲੀ ਭੇਟ ਕਰ ਰਹੇ ਸਨ | ਇਸ ਮੌਕੇ ਪੁਲਿਸ ਦੀ ਟੁਕੜੀ ਵਲੋਂ ਸਹੀਦਾਂ ਨੂੰ ਗਾਰਡ ਆਫ਼ ਆਨਰ ਦਿੱਤਾ ਗਿਆ ਤੇ 2 ਮਿੰਟ ਦਾ ਮੋਨ ਰੱਖ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ | ਸ੍ਰੀ ਰਾਜਨ ਸ਼ਰਮਾ ਸਹਾਇਕ ਕਮਿਸ਼ਨਰ ਪੁਲਿਸ (ਸਥਾਨਕ) ਨੇ ਦੇਸ਼ ਭਰ 'ਚ ਹੋਏ ਸ਼ਹੀਦਾਂ ਦੇ ਨਾਂਅ ਪੜ੍ਹ ਕੇ ਸੁਣਾਏ | ਪੁਲਿਸ ਕਮਿਸ਼ਨਰ ਨੇ ਕਿਹਾ ਕਿ ਅੱਤਵਾਦ ਦੌਰਾਨ ਲੁਧਿਆਣਾ ਪੁਲਿਸ ਦੇ 117 ਜਵਾਨ ਸ਼ਹੀਦ ਹੋਏ ਸਨ, ਜਿਨ੍ਹਾਂ ਦੇ ਪਰਿਵਾਰ ਲੁਧਿਆਣਾ ਵਿਖੇ ਰਹਿ ਰਹੇ ਹਨ, ਜ਼ਿਲ੍ਹਾ ਪੁਲਿਸ ਹਮੇਸ਼ਾਂ ਉਨ੍ਹਾਂ ਨਾਲ ਖੜ੍ਹੀ ਹੈ | ਇਨ੍ਹਾਂ ਪਰਿਵਾਰਾਂ ਨੂੰ ਪੇਸ਼ ਆਉਂਦੀਆਂ ਮੁਸ਼ਕਿਲਾਂ ਦੂਰ ਕੀਤੀਆਂ ਜਾਂਦੀਆਂ ਹਨ | ਉਨ੍ਹਾਂ ਪਰਿਵਾਰਾਂ ਨੂੰ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਤੇ ਲੁਧਿਆਣਾ ਪੁਲਿਸ ਵਲੋਂ ਹਰ ਸਮੇਂ ਉਨ੍ਹਾਂ ਦੀ ਸੰਭਵ ਮਦਦ ਕੀਤੀ ਜਾਵੇਗੀ | ਇਸ ਮੌਕੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਸਨਮਾਨ ਨਿਸ਼ਾਨੀਆਂ ਵੀ ਭੇਟ ਕੀਤੀਆਂ ਗਈਆਂ | ਉਪਰੰਤ ਜ਼ਿਲ੍ਹਾ ਤੇ ਸੈਸ਼ਨ ਜੱਜ ਗੁਰਬੀਰ ਸਿੰਘ, ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਅਗਰਵਾਲ, ਡਿਪਟੀ ਕਮਿਸ਼ਨਰ ਪੁਲਿਸ ਅਸ਼ਵਨੀ ਕਪੂਰ ਤੋਂ ਇਲਾਵਾ ਪੁਲਿਸ ਅਫ਼ਸਰਾਂ, ਐਸ. ਐਚ. ਓਜ਼, ਜਵਾਨਾਂ ਤੇ ਹੋਰ ਪਤਵੰਤੇ ਸੱਜਣਾਂ ਨੇ ਪੁਲਿਸ ਲਾਈਨ 'ਚ ਬਣੇ ਸ਼ਹੀਦੀ ਸਮਾਰਕ 'ਤੇ ਫੁੱਲ ਮਲਾਵਾਂ ਭੇਟ ਕਰਕੇ ਸ਼ਰਧਾਂਜਲੀਆਂ ਭੇਟ ਕੀਤੀਆਂ | ਇਸ ਮੌਕੇੇ ਸ਼ਹੀਦਾਂ ਦੇ ਪਰਿਵਾਰਾਂ ਵਲੋਂ ਪੇਸ਼ ਆਉਂਦੀਆਂ ਮੁਸ਼ਕਿਲਾਂ ਸਬੰਧੀ ਪੁਲਿਸ ਕਮਿਸ਼ਨਰ ਨੂੰ ਸ਼ਿਕਾਇਤਾਂ ਵੀ ਕੀਤੀਆਂ | ਸ਼ਹੀਦ ਮੁਖਤਿਆਰ ਸਿੰਘ ਦੀ ਵਿਧਵਾ ਰਾਜਵੰਤ ਕੌਰ ਨੇ ਪੁਲਿਸ ਕਮਿਸ਼ਨਰ ਨੂੰ ਇਕ ਸ਼ਿਕਾਇਤ 'ਚ ਦੱਸਿਆ ਕਿ ਉਸ ਨੂੰ ਜਮਾਲਪੁਰ 'ਚ ਇਕ ਪੁਲਿਸ ਕੁਆਰਟਰ ਅਲਾਟ ਹੋਇਆ ਹੈ, ਜਿਸ ਦੀ ਹੇਠਲੀ ਮੰਜ਼ਿਲ 'ਤੇ ਪੁਲਿਸ ਮੁਲਾਜ਼ਮਾਂ ਵਲੋਂ ਮਾਲਖਾਨਾ ਬਣਾ ਦਿੱਤਾ ਗਿਆ ਹੈ, ਉਸ ਦੇ ਘਰ ਦੀ ਛੱਤ ਤੋਂ ਪਾਣੀ ਆਉਂਦਾ ਹੈ ਤੇ ਉਹ ਮਾਲਖਾਨੇ 'ਚ ਚਲਾ ਜਾਂਦਾ ਹੈ, ਜਿਸ ਕਾਰਨ ਪੁਲਿਸ ਮੁਲਾਜ਼ਮ ਉਸ ਨੂੰ ਤੰਗ ਪ੍ਰੇਸ਼ਾਨ ਕਰਦੇ ਹਨ | ਇਸ ਤੋਂ ਇਲਾਵਾ ਕਈ ਹੋਰ ਸ਼ਹੀਦ ਹੋਏ ਮੁਲਾਜ਼ਮਾਂ ਦੇ ਪਰਿਵਾਰਕ ਮੈਂਬਰਾਂ ਵਲੋਂ ਵੱਖ-ਵੱਖ ਮਹਿਕਮਿਆਂ ਦੇ ਮੁਲਾਜ਼ਮਾਂ ਿਖ਼ਲਾਫ਼ ਸ਼ਿਕਾਇਤਾਂ ਕੀਤੀਆਂ ਗਈਆਂ | ਪੁਲਿਸ ਕਮਿਸ਼ਨਰ ਨੇ ਇਨ੍ਹਾਂ ਪਰਿਵਾਰਾਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀਆਂ ਸ਼ਿਕਾਇਤਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕੀਤਾ ਜਾਵੇਗਾ | ਪੁਲਿਸ ਕਮਿਸ਼ਨਰ ਵਲੋਂ ਜ਼ਿਆਦਾਤਰ ਸ਼ਿਕਾਇਤਾਂ ਦਾ ਨਿਪਟਾਰਾ ਮੌਕੇ 'ਤੇ ਹੀ ਕਰ ਦਿੱਤਾ ਗਿਆ | ਉਨ੍ਹਾਂ ਸ਼ਹੀਦਾਂ ਦੇ ਪਰਿਵਾਰਾਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਸ਼ਿਕਾਇਤ ਸਬੰਧੀ ਉਨ੍ਹਾਂ ਨੂੰ ਸਿੱਧੇ ਤੌਰ 'ਤੇ ਮਿਲ ਸਕਦੇ ਹਨ |

ਭਗਵਾਨ ਵਾਲਮੀਕਿ ਭਾਰਤੀ ਸੰਸਕ੍ਰਿਤੀ ਦੇ ਪਿਤਾਮਾ ਸਨ-ਆਸ਼ੂ, ਬਿੱਟੂ

ਲੁਧਿਆਣਾ, 21 ਅਕਤੂਬਰ (ਬੀ. ਐਸ. ਬਰਾੜ)-ਵੀਰ ਏਕਲਵਯ ਯੂਥ ਫੈਡਰੇਸ਼ਨ ਵਲੋਂ ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਦੇ ਸਬੰਧ 'ਚ ਰਾਜ ਪੱਧਰੀ ਵਿਸ਼ਾਲ ਸਤਸੰਗ ਸਮਾਰੋਹ ਪ੍ਰਧਾਨ ਰਾਹੁਲ ਡੁਲਗਚ ਦੀ ਅਗਵਾਈ 'ਚ ਸਥਾਨਕ ਗੁਰੂ ਨਾਨਕ ਭਵਨ ਵਿਖੇ ਕਰਵਾਇਆ ਗਿਆ | ਸਮਾਗਮ 'ਚ ਕੈਬਨਿਟ ...

ਪੂਰੀ ਖ਼ਬਰ »

ਗੈਰ-ਕੁਦਰਤੀ ਸਬੰਧ ਬਣਾਉਣ ਦਾ ਵਿਰੋਧ ਕਰਨ 'ਤੇ ਨੌਜਵਾਨ ਵਲੋਂ ਸਾਥੀ ਦੀ ਹੱਤਿਆ

ਲੁਧਿਆਣਾ, 21 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਸਦਰ ਦੇ ਘੇਰੇ 'ਚ ਪੈਂਦੇ ਪਿੰਡ ਠੱਕਰਵਾਲ 'ਚ ਗੈਰ-ਕੁਦਰਤੀ ਸਬੰਧ ਬਣਾਉਣ ਦਾ ਵਿਰੋਧ ਕਰਨ 'ਤੇ ਨੌਜਵਾਨ ਵਲੋਂ ਸਾਥੀ ਦੀ ਹੱਤਿਆ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਦਿੰਦਿਆਂ ਏ. ਡੀ. ਸੀ. ਪੀ. ਸੁਰਿੰਦਰ ...

ਪੂਰੀ ਖ਼ਬਰ »

ਗਲਾਡਾ ਦੇ 9 ਫਲੈਟਾਂ 'ਚ 30 ਸਾਲ ਤੋਂ ਨਾਜਾਇਜ਼ ਕਾਬਜ਼ ਪੁਲਿਸ ਤੋਂ ਬੈਂਸ ਨੇ ਫਲੈਟ ਖ਼ਾਲੀ ਕਰਵਾਏ

ਲੁਧਿਆਣਾ, 21 ਅਕਤੂਬਰ (ਪੁਨੀਤ ਬਾਵਾ)-ਪਿਛਲੇ 30 ਸਾਲਾਂ ਤੋਂ ਗਲਾਡਾ ਦੇ ਦੁੱਗਰੀ ਵਿਖੇ ਸਥਿਤ 9 ਫਲੈਟਾਂ 'ਤੇ ਪੁਲਿਸ ਵਲੋਂ ਨਾਜਾਇਜ਼ ਕਬਜ਼ਾ ਕੀਤਾ ਹੋਇਆ ਸੀ ਪਰ ਅੱਜ ਲੋਕ ਇਨਸਾਫ਼ ਪਾਰਟੀ ਦੇ ਮੁਖੀ ਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਇਲਾਕਾ ਨਿਵਾਸੀਆਂ ਦੇ ਸਹਿਯੋਗ ...

ਪੂਰੀ ਖ਼ਬਰ »

ਸ਼ੱਕੀ ਹਾਲਤ 'ਚ ਲੜਕੀ ਨੇ ਕੀਤੀ ਖੁਦਕੁਸ਼ੀ

ਲੁਧਿਆਣਾ, 21 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਹੈਬੋਵਾਲ ਦੀ ਮਹਾਂਵੀਰ ਜੈਨ ਕਾਲੋਨੀ 'ਚ ਇਕ ਲੜਕੀ ਵਲੋਂ ਸ਼ੱਕੀ ਹਾਲਤ 'ਚ ਖੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਮਿ੍ਤਕਾ ਦੀ ਸ਼ਨਾਖ਼ਤ ਪੂਜਾ 26 ਪੁੱਤਰੀ ਮਦਨ ਲਾਲ ਵਜੋਂ ਕੀਤੀ ਗਈ ਹੈ | ਉਸ ਦਾ 12 ...

ਪੂਰੀ ਖ਼ਬਰ »

ਅੰਮਿ੍ਤਸਰ ਰੇਲ ਹਾਦਸੇ 'ਚ ਮਾਰੇ ਗਏ ਵਿਅਕਤੀਆਂ ਦੀ ਆਤਮਿਕ ਸ਼ਾਂਤੀ ਲਈ ਕੱਢਿਆ ਕੈਂਡਲ ਮਾਰਚ

ਲੁਧਿਆਣਾ, 21 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਹੈਬੋਵਾਲ ਖੁਰਦ 'ਚ ਅੰਮਿ੍ਤਸਰ ਰੇਲ ਹਾਦਸੇ 'ਚ ਮਾਰੇ ਗਏ ਵਿਅਕਤੀਆਂ ਦੀ ਆਤਮਿਕ ਸ਼ਾਂਤੀ ਲਈ ਕੈਂਡਲ ਮਾਰਚ ਕੱਢਿਆ ਗਿਆ | ਕੈਂਡਲ ਮਾਰਚ ਦੀ ਅਗਵਾਈ ਅਕਾਲੀ ਦਲ ਦੇ ਆਗੂ ਅੰਗਰੇਜ ਸਿੰਘ ਸੰਧੂ ਕਰ ਰਹੇ ਸਨ | ਕੈਂਡਲ ...

ਪੂਰੀ ਖ਼ਬਰ »

ਰਾਜ ਮਿਸਤਰੀ ਲੇਬਰ ਯੂਨੀਅਨ ਦੀ ਮੀਟਿੰਗ

ਲੁਧਿਆਣਾ, 21 ਅਕਤੂਬਰ (ਸਲੇਮਪੁਰੀ)-ਰਾਜ ਮਿਸਤਰੀ ਲੇਬਰ ਯੂਨੀਅਨ ਹੈਬੋਵਾਲ ਦੀ ਇਕ ਮੀਟਿੰਗ ਜਨਰਲ ਸਕੱਤਰ ਸਵਰਨ ਸਿੰਘ ਦੀ ਅਗਵਾਈ ਹੇਠ ਹੋਈ, ਜਿਸ 'ਚ ਸਮੂਹ ਅਹੁਦੇਦਾਰਾਂ ਨੇ ਹਿੱਸਾ ਲਿਆ | ਇਸ ਮੌਕੇ ਸਰਬਸੰਮਤੀ ਨਾਲ ਅਮਰੀਕ ਸਿੰਘ ਨੂੰ ਹੈਬੋਵਾਲ ਦਾ ਪ੍ਰਧਾਨ ਨਿਯੁਕਤ ...

ਪੂਰੀ ਖ਼ਬਰ »

ਨੌਜਵਾਨਾਂ ਨੇ ਦੁਕਾਨਦਾਰਾਂ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰਕੇ ਕੀਤਾ ਜ਼ਖ਼ਮੀ

ਲੁਧਿਆਣਾ, 21 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਫਾਮੜਾ ਸੜਕ 'ਤੇ ਹਫ਼ਤਾ ਵਸੂਲੀ ਤੋਂ ਮਨਾ ਕਰਨ 'ਤੇ 10 ਹਥਿਆਰਬੰਦ ਹਮਲਾਵਰਾਂ ਨੇ ਇਕ ਦੁਕਾਨਦਾਰ ਨੂੰ ਜ਼ਖ਼ਮੀ ਕਰਨ ਉਪਰੰਤ ਉਸ ਪਾਸੋਂ 22 ਹਜ਼ਾਰ 700 ਰੁਪਏ ਦੀ ਨਕਦੀ ਤੇ ਮੋਬਾਈਲ ਲੁੱਟ ਲਿਆ ਤੇ ਫਰਾਰ ਹੋ ਗਏ | ਪੁਲਿਸ ...

ਪੂਰੀ ਖ਼ਬਰ »

ਸ਼ੱਕੀ ਹਾਲਤ 'ਚ ਨੌਜਵਾਨ ਨੇ ਕੀਤੀ ਖੁਦਕੁਸ਼ੀ

ਲੁਧਿਆਣਾ, 21 ਅਕਤੂਬਰ (ਆਹੂਜਾ)-ਥਾਣਾ ਸਲੇਮਟਾਬਰੀ ਦੇ ਘੇਰੇ ਅੰਦਰ ਪੈਂਦੇ ਇਲਾਕੇ ਜੱਸੀਆਂ ਰੋਡ 'ਤੇ ਸ਼ੱਕੀ ਹਾਲਤ 'ਚ ਇਕ ਨੌਜਵਾਨ ਵਲੋਂ ਖੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਮਿ੍ਤਕ ਦੀ ਸ਼ਨਾਖ਼ਤ ਰਾਹੁਲ ਮਹਿਰਾ (21) ਵਜੋਂ ਕੀਤੀ ਗਈ ...

ਪੂਰੀ ਖ਼ਬਰ »

ਜ਼ੋਨ ਸੀ 'ਚ ਬਣ ਰਹੀਆਂ 17 ਨਾਜਾਇਜ਼ ਉਸਾਰੀਆਂ ਦੀ ਜਥੇਬੰਦੀ ਵਲੋਂ ਪਿ੍ੰਸੀਪਲ ਸਕੱਤਰ ਨੂੰ ਸ਼ਿਕਾਇਤ

ਲੁਧਿਆਣਾ, 21 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸੁਸਾਇਟੀ ਫਾਰ ਪਬਲਿਕ ਵੈਲਫੇਅਰ ਤੇ ਅਵੇਅਰਨੈਸ ਦੇ ਪ੍ਰਧਾਨ ਸਿਮਰਤਪਾਲ ਸਿੰਘ ਕਲਸੀ ਨੇ ਨਗਰ ਨਿਗਮ ਦੇ ਦਫ਼ਤਰ ਜ਼ੋਨ ਸੀ ਅਧੀਨ ਪੈਂਦੇ ਇਲਾਕਿਆਂ 'ਚ ਕਥਿਤ ਤੌਰ 'ਤੇ ਹੋ ਰਹੀਆਂ ਨਾਜਾਇਜ਼ ਉਸਾਰੀਆਂ ਨੂੰ ਲੈ ਕੇ ...

ਪੂਰੀ ਖ਼ਬਰ »

ਆਇਓਡੀਨ ਯੁਕਤ ਲੂਣ 'ਤੇ ਸੈਮੀਨਾਰ ਕਰਵਾਇਆ

ਲੁਧਿਆਣਾ, 21 ਅਕਤੂਬਰ (ਸਲੇਮਪੁਰੀ)-ਜ਼ਿਲ੍ਹਾ ਸਿਹਤ ਪ੍ਰਸ਼ਾਸਨ ਵਲੋਂ ਆਇਓਡੀਨ ਯੁਕਤ ਲੂਣ ਦੀ ਮਹੱਤਤਾ ਬਾਰੇ ਸਿਵਲ ਹਸਪਤਾਲ ਲੁਧਿਆਣਾ 'ਚ ਸਿਵਲ ਸਰਜਨ ਡਾ: ਪਰਵਿੰਦਰਪਾਲ ਸਿੰਘ ਸਿੱਧੂ ਦੀ ਅਗਵਾਈ ਹੇਠ ਇਕ ਸੈਮੀਨਾਰ ਕਰਵਾਇਆ ਗਿਆ | ਇਸ ਮੌਕੇ ਸ: ਸਿੱਧੂ ਨੇ ਕਿਹਾ ਕਿ ...

ਪੂਰੀ ਖ਼ਬਰ »

ਤਿ੍ਪਾਠੀ ਗਰੁੱਪ ਤੇ ਕੱਕੜ ਅਕੈਡਮੀ ਦੇ ਯਤਨਾਂ ਨਾਲ ਨੌਜਵਾਨ ਟੀਮ ਅਫ਼ਰੀਕਾ ਰਵਾਨਾ

ਲੁਧਿਆਣਾ, 21 ਅਕਤੂਬਰ (ਪਰਮੇਸ਼ਰ ਸਿੰਘ)-ਸਾਬਕਾ ਯੂਨੀਵਰਸਿਟੀ ਕ੍ਰਿਕਟ ਖਿਡਾਰੀ ਤੇ ਤਿ੍ਪਾਠੀ ਗਰੁੱਪ ਦੇ ਡਾਇਰੈਕਟਰ ਸੁਧੀਰ ਤਿਆਗੀ ਅਤੇ ਕ੍ਰਿਕਟ ਕੋਚ ਅਸੀਮ ਕੱਕੜ ਦੇ ਸਾਂਝੇ ਯਤਨਾਂ ਸਦਕਾ ਅੰਡਰ 14 ਤੇ 16 ਉਮਰ ਸ਼ੇ੍ਰਣੀ ਦੇ ਉਭਰਦੇ ਨੌਜਵਾਨ ਖਿਡਾਰੀਆਂ ਨੂੰ ...

ਪੂਰੀ ਖ਼ਬਰ »

ਸਪਰਿੰਗ ਡੇਲ ਸਕੂਲ ਵਿਖੇ ਲੜਕੀਆਂ ਲਈ ਸਵੈ ਰੱਖਿਆ ਸਿਖਲਾਈ ਵਰਕਸ਼ਾਪ ਲਗਾਈ

ਲੁਧਿਆਣਾ, 21 ਅਕਤੂਬਰ (ਪਰਮੇਸ਼ਰ ਸਿੰਘ)-ਸਪਰਿੰਗ ਡੇਲ ਸੀਨੀ: ਸੈਕੰ: ਪਬਲਿਕ ਸਕੂਲ ਵਿਖੇ ਸਮਾਜ 'ਚ ਲੜਕੀਆਂ ਦੀ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਲੜਕੀਆਂ ਲਈ ਸਵੈ ਰੱਖਿਆ ਬਾਰੇ ਸਿਖਲਾਈ ਵਰਕਸ਼ਾਪ ਕਰਵਾਈ ਗਈ | ਵਰਕਸ਼ਾਪ 'ਚ ਕੌਮਾਂਤਰੀ ਸੋਨ ਤਗ਼ਮਾ ਪ੍ਰਾਪਤ ਨਰਿੰਦਰ ...

ਪੂਰੀ ਖ਼ਬਰ »

ਬੀ. ਡੀ. ਪੀ. ਓ. ਵਲੋਂ ਪਿੰਡ ਆਲਮਗੀਰ ਦਾ ਦੌਰਾ

ਆਲਮਗੀਰ, 21 ਅਕਤੂਬਰ (ਜਰਨੈਲ ਸਿੰਘ ਪੱਟੀ)-ਵਿਧਾਨ ਸਭਾ ਹਲਕਾ ਗਿੱਲ ਅਧੀਨ ਆਉਂਦੇ ਪਿੰਡ ਆਲਮਗੀਰ ਵਿਚਲੇ ਵਿਹੜੇ ਵਾਲਾ ਟੋਭੇ ਦੀ ਬੀਤੇ ਕਈ ਸਾਲਾਂ ਤੋਂ ਸਫ਼ਾਈ ਨਾ ਹੋਣ ਕਰਕੇ ਲੋਕਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ, ਜਿਸ ਦੀ ਸਾਫ਼-ਸਫ਼ਾਈ ਲਈ ...

ਪੂਰੀ ਖ਼ਬਰ »

ਸਰਕਾਰੀ ਸਕੂਲ ਕੈਲਾਸ਼ ਨਗਰ ਦਾ ਵਾਸੂ ਬਣਿਆ ਜ਼ਿਲ੍ਹਾ ਕੁਸ਼ਤੀ ਚੈਂਪੀਅਨ

ਲੁਧਿਆਣਾ, 21 ਅਕਤੂਬਰ (ਪਰਮੇਸ਼ਰ ਸਿੰਘ)-ਸਰਕਾਰੀ ਹਾਈ ਸਕੂਲ ਕੈਲਾਸ਼ ਨਗਰ ਦੀ 8ਵੀਂ ਜਮਾਤ ਦੇ ਵਿਦਿਆਰਥੀ ਵਾਸੂ ਨੇ ਜ਼ਿਲ੍ਹਾ ਪੱਧਰੀ ਟੂਰਨਾਮੈਂਟ ਦੌਰਾਨ ਕੁਸ਼ਤੀ ਫਰੀ ਸਟਾਈਲ 57 ਕਿਲੋ ਭਾਰ 'ਚੋਂ ਪਹਿਲਾ ਸਥਾਨ ਪ੍ਰਾਪਤ ਕਰਕੇ ਤਗਮਾ ਜਿੱਤਿਆ ਹੈ | ਇਹ ਟੂਰਨਾਮੈਂਟ ਨੇ ...

ਪੂਰੀ ਖ਼ਬਰ »

ਪਾਲਾ ਢੰਡਾਰੀ ਨੇ ਮੇਅਰ ਸੰਧੂ ਨਾਲ ਕੀਤੀ ਮੁਲਾਕਾਤ

ਢੰਡਾਰੀ ਕਲਾਂ, 21 ਅਕਤੂਬਰ (ਪਰਮਜੀਤ ਸਿੰਘ ਮਠਾੜੂ)-ਪਿਛਲੇ ਕਾਫੀ ਦਿਨਾਂ ਤੋਂ ਸਮਰਸੀਬਲ ਪੰਪਾਂ ਦੇ ਬਿੱਲਾਂ ਦਾ ਮੁੱਦਾ ਭਖਿਆ ਹੋਇਆ ਹੈ | ਇਸੇ ਸਬੰਧ 'ਚ ਐਸ. ਸੀ. ਡਿਪਾਰਟਮੈਂਟ ਕਾਂਗਰਸ ਦੇ ਜ਼ਿਲ੍ਹਾ ਵਾਈਸ ਚੇਅਰਮੈਨ ਗੁਰਕਿ੍ਪਾਲ ਸਿੰਘ ਪਾਲਾ ਢੰਡਾਰੀ ਨੇ ਮੇਅਰ ਬਲਕਾਰ ...

ਪੂਰੀ ਖ਼ਬਰ »

ਡੀ. ਏ. ਵੀ. ਭਾਈ ਰਣਧੀਰ ਸਿੰਘ ਨਗਰ ਦੀ ਹਰਸ਼ਿਕਾ ਨੇ ਜ਼ਿਲ੍ਹੇ 'ਚੋਂ 3 ਤਗ਼ਮੇ ਜਿੱਤੇ

ਲੁਧਿਆਣਾ, 21 ਅਕਤੂਬਰ (ਪਰਮੇਸ਼ਰ ਸਿੰਘ)-ਖੇਡ ਵਿਭਾਗ ਵਲੋਂ ਕਰਵਾਏ ਜ਼ਿਲ੍ਹਾ ਪੱਧਰ ਦੇ ਅੰਡਰ-14 ਉਮਰ ਸ਼ੇ੍ਰਣੀ ਦੇ ਖੇਡ ਮੁਕਾਬਲਿਆਂ ਡੀ. ਏ. ਵੀ. ਭਾਈ ਰਣਧੀਰ ਸਿੰਘ ਨਗਰ ਦੀ ਹਰਸ਼ਿਕਾ ਧਾਮੀ ਨੇ ਜ਼ਿਲ੍ਹੇ 'ਚੋਂ ਚਾਂਦੀ ਤਗ਼ਮੇ ਸਮੇਤ ਵੱਖ-ਵੱਖ ਮੁਕਾਬਲਿਆਂ 'ਚ ਤਿੰਨ ...

ਪੂਰੀ ਖ਼ਬਰ »

ਸਰਕਾਰੀ ਕਾਲਜ ਲੜਕੀਆਂ 'ਚ ਸਮਾਗਮ ਕਰਵਾਇਆ

ਲੁਧਿਆਣਾ, 21 ਅਕਤੂਬਰ (ਬੀ. ਐਸ. ਬਰਾੜ)-ਸਰਕਾਰੀ ਕਾਲਜ ਲੜਕੀਆਂ ਵਿਖੇ ਅੰਗਰੇਜ਼ੀ, ਹਿੰਦੀ, ਪੰਜਾਬੀ ਤੇ ਸੰਸਕਿ੍ਤ ਦੀ ਬਹੁਭਾਸ਼ੀ ਸੁਸਾਇਟੀ ਕਰਵਾਈ ਗਈ | ਇਸ ਮੌਕੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਤੇ ਕਾਲਜ ਦੇ ਲੀਗਲ ਲਿਟਰੇਸੀ ਸੈੱਲ ਦੀ ਸਥਾਪਨਾ ਵੀ ਕਰਵਾਈ ਗਈ | ਇਸ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਖੇਡਾਂ 'ਚ ਅੱਵਲ ਵਿਦਿਆਰਥੀਆਂ ਦਾ ਸਨਮਾਨ

ਲੁਧਿਆਣਾ, 21 ਅਕਤੂਬਰ (ਪਰਮੇਸ਼ਰ ਸਿੰਘ)-ਜ਼ਿਲ੍ਹਾ ਪੱਧਰੀ ਖੇਡਾਂ 'ਚ ਪਹਿਲਾ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਦੀ ਹੌਸਲਾ ਅਫਜਾਈ ਲਈ ਸਰਕਾਰੀ ਪ੍ਰਾਇਮਰੀ ਸਕੂਲ ਥਰੀਕੇ ਵਿਖੇ ਇਨਾਮ ਵੰਡੇ ਗਏ, ਜਿਸ 'ਚ ਆਰ. ਟੀ. ਆਈ. ਸੈੱਲ ਪੰਜਾਬ ਪ੍ਰਦੇਸ਼ ਕਾਂਗਰਸ ਦੇ ਸੀਨੀ. ...

ਪੂਰੀ ਖ਼ਬਰ »

ਦੀਵਾਨ ਹਸਪਤਾਲ 'ਚ ਸੰਸਾਰ ਹੱਥ ਧੋਣ ਦਿਵਸ ਮਨਾਇਆ

ਲੁਧਿਆਣਾ, 21 ਅਕਤੂਬਰ (ਸਲੇਮਪੁਰੀ)-ਸੰਸਾਰ ਹੱਥ ਧੋਣ ਦਿਵਸ ਮੌਕੇ ਦੀਵਾਨ ਹਸਪਤਾਲ ਸਿਵਲ ਲਾਈਨਜ਼ ਇਕ ਜਾਗਰੂਕਤਾ ਸਮਾਗਮ ਕਰਵਾਇਆ ਗਿਆ | ਇਸ ਮੌਕੇ ਹਸਪਤਾਲ ਦੇ ਮੁੱਖ-ਪ੍ਰਬੰਧਕ ਡਾ: ਨਰੋਤਮ ਦੀਵਾਨ ਨੇ ਕਿਹਾ ਜ਼ਿੰਦਗੀ 'ਚ ਸਿਹਤਮੰਦ ਰਹਿਣ ਲਈ ਸਰੀਰ ਦੇ ਹੋਰ ਅੰਗਾਂ ਦੀ ...

ਪੂਰੀ ਖ਼ਬਰ »

ਨਾਜਾਇਜ਼ ਰੇਤ ਦੀਆਂ ਟਰਾਲੀਆਂ ਬਰਾਮਦ

ਲੁਧਿਆਣਾ, 21 ਅਕਤੂਬਰ (ਆਹੂਜਾ)-ਸਥਾਨਕ ਭਾਮੀਆਂ ਰੋਡ 'ਤੇ ਪੁਲਿਸ ਨੇ ਰੇਤ ਦੀਆਂ ਦੋ ਟਰੈਕਟਰ ਟਰਾਲੀਆਂ ਤੇ ਜੇ. ਸੀ. ਬੀ. ਮਸ਼ੀਨ ਬਰਾਮਦ ਕੀਤੀ ਹੈ ਜਦ ਕਿ ਇਨ੍ਹਾਂ ਦੇ ਚਾਲਕ ਪੁਲਿਸ ਪਾਰਟੀ ਦੇਖ ਮੌਕੇ ਤੋਂ ਫਰਾਰ ਹੋ ਗਏ | ਪੁਲਿਸ ਅਨੁਸਾਰ ਇਹ ਲੋਕ ਦਰਿਆ ਤੋਂ ਨਾਜਾਇਜ਼ ਢੰਗ ...

ਪੂਰੀ ਖ਼ਬਰ »

ਗੁਰਮਤਿ ਸਮਾਗਮ ਕਰਵਾਇਆ

ਲੁਧਿਆਣਾ, 21 ਅਕਤੂਬਰ (ਕਵਿਤਾ ਖੁੱਲਰ)-ਪੰਥ ਰਤਨ ਭਾਈ ਸਾਹਿਬ ਭਾਈ ਜਸਬੀਰ ਸਿੰਘ ਖ਼ਾਲਸਾ ਦੀ ਯਾਦ 'ਚ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ 14 ਤੇ 15 ਅਕਤੂਬਰ ਨੂੰ ਗੁਰਮਤਿ ਸਮਾਗਮ ਕਰਾਇਆ ਗਿਆ ਜਿਸ 'ਚ ਪੰਥ ਦੇ ...

ਪੂਰੀ ਖ਼ਬਰ »

ਜਾਅਲੀ ਜ਼ਮਾਨਤ ਦੇਣ ਵਾਲੀ ਔਰਤ ਿਖ਼ਲਾਫ਼ ਕੇਸ ਦਰਜ

ਲੁਧਿਆਣਾ, 21 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਜੱਜ ਸ੍ਰੀ ਵਰਿੰਦਰ ਅਗਰਵਾਲ ਦੀ ਸ਼ਿਕਾਇਤ 'ਤੇ ਪਿੰਕੀ ਉਰਫ਼ ਪਰਮਜੀਤ ਕੌੌਰ ਵਾਸੀ ਜਗਰਾਓਾ ਿਖ਼ਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਅਨੁਸਾਰ ਕਥਿਤ ਦੋਸ਼ੀ 'ਤੇ ਅਦਾਲਤ 'ਚ ਜਾਅਲੀ ਦਸਤਾਵੇਜ਼ਾਂ ਦੇ ਆਧਾਰ 'ਤੇ ...

ਪੂਰੀ ਖ਼ਬਰ »

ਧਾਰਮਿਕ ਸਮਾਗਮ ਦੌਰਾਨ ਸੰਗਤਾਂ ਨੂੰ ਸ਼ਬਦ ਗੁਰੂ ਨਾਲ ਜੁੜਨ ਲਈ ਪ੍ਰੇਰਿਆ

ਫੁੱਲਾਂਵਾਲ, 21 ਅਕਤੂਬਰ (ਮਨਜੀਤ ਸਿੰਘ ਦੁੱਗਰੀ)-ਗੁਰਦੁਆਰਾ ਸਹਿਬਜ਼ਾਦਾ ਬਾਬਾ ਜੋਰਾਵਰ ਸਿੰਘ ਭਾਈ ਹਿੰਮਤ ਸਿੰਘ ਨਗਰ ਵਿਖੇ ਗੁਰੂੁ ਘਰ ਦੀ ਪ੍ਰਬੰਧਕ ਕਮੇਟੀ ਤੇ ਸ਼ਹੀਦ ਬਾਬਾ ਦੀਪ ਸਿੰਘ ਵੈਲਫੇਅਰ ਸੁਸਾਇਟੀ ਵਲੋਂ ਸ਼ਹੀਦ ਬਾਬਾ ਦੀਪ ਸਿੰਘ ਦੀ ਯਾਦ 'ਚ ਕਰਵਾਏ ...

ਪੂਰੀ ਖ਼ਬਰ »

ਲੁਧਿਆਣਾ ਸਟੀਲ ਟਰੇਡਰਜ਼ ਐਸੋਸੀਏਸ਼ਨ ਦੀ ਮੀਟਿੰਗ

ਲੁਧਿਆਣਾ, 21 ਅਕਤੂਬਰ (ਪੁਨੀਤ ਬਾਵਾ)-ਲੁਧਿਆਣਾ ਸਟੀਲ ਟਰੇਡਰਜ਼ ਐਸੋਸੀਏਸ਼ਨ ਦੀ ਇਕ ਅਹਿਮ ਮੀਟਿੰਗ ਪ੍ਰਧਾਨ ਰਵਿੰਦਰਪਾਲ ਸਿੰਘ ਮਿੰਕਾ ਦੀ ਅਗਵਾਈ ਹੇਠ ਹੋਈ, ਜਿਸ 'ਚ ਹਾਜ਼ਰ ਸਨਅਤਕਾਰਾਂ ਤੇ ਵਪਾਰੀਆਂ ਨੇ ਕੰਮ ਕਰਨ ਵਿਚ ਆ ਰਹੀਆਂ ਸਮੱਸਿਆਵਾਂ ਬਾਰੇ ਵਿਚਾਰ ...

ਪੂਰੀ ਖ਼ਬਰ »

ਸਾਰੇ ਕਸ਼ਮੀਰੀ ਵਿਦਿਆਰਥੀਆਂ ਨੂੰ ਸ਼ੱਕ ਦੀ ਨਜ਼ਰ ਨਾਲ ਵੇਖਣਾ ਠੀਕ ਨਹੀਂ-ਸ਼ਾਹੀ ਇਮਾਮ

ਲੁਧਿਆਣਾ, 21 ਅਕਤੂਬਰ (ਬੀ. ਐਸ. ਬਰਾੜ)-ਜਲੰਧਰ ਤੋਂ ਅੱਤਵਾਦੀ ਗਤੀਵਿਧੀਆਂ 'ਚ ਸ਼ਾਮਿਲ ਗਿ੍ਫ਼ਤਾਰ ਕੀਤੇ ਕਸ਼ਮੀਰੀ ਵਿਦਿਆਰਥੀਆਂ ਨੂੰ ਫੜਣ ਤੋਂ ਬਾਅਦ ਪੰਜਾਬ ਭਰ 'ਚ ਵੱਖ-ਵੱਖ ਕਾਲਜਾਂ ਯੂਨੀਵਰਸਿਟੀਆਂ 'ਚ ਪੜ੍ਹਦੇ ਕਸ਼ਮੀਰੀ ਵਿਦਿਆਰਥੀਆਂ ਨੂੰ ਸ਼ੱਕ ਦੀ ਨਜ਼ਰ ਨਾਲ ...

ਪੂਰੀ ਖ਼ਬਰ »

ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ 'ਤੇ ਕੱਢੀ ਜਾਣ ਵਾਲੀ ਸ਼ੋਭਾ ਯਾਤਰਾ ਦੀਆਂ ਤਿਆਰੀਆਂ ਮੁਕੰਮਲ-ਵਿਜੈ ਦਾਨਵ, ਚੌਧਰੀ ਯਸ਼ਪਾਲ

ਲੁਧਿਆਣਾ, 21 ਅਕਤੂਬਰ (ਕਵਿਤਾ ਖੁੱਲਰ)-ਭਾਰਤੀ ਵਾਲਮੀਕਿ ਧਰਮ ਸਮਾਜ ਭਾਵਾਧਸ ਭਾਰਤ ਦੇ ਰਾਸ਼ਟਰੀ ਮੁੱਖ ਸੰਚਾਲਕ ਵਿਜੈ ਦਾਨਵ, ਰਾਸ਼ਟਰੀ ਸੰਚਾਲਕ ਚੌਧਰੀ ਯਸ਼ਪਾਲ, ਰਾਸ਼ਟਰੀ ਸੰਯੁਕਤ ਮੰਤਰੀ ਮੋਹਨਵੀਰ ਚੌਹਾਨ, ਨੇਤਾ ਜੀ ਸੋਂਧੀ, ਦੇਵਰਾਜ ਅਸੁਰ, ਰਾਸ਼ਟਰੀ ਪ੍ਰਚਾਰ ...

ਪੂਰੀ ਖ਼ਬਰ »

ਪਿੰਡ ਦੇ ਵਿਕਾਸ ਲਈ ਮੰਤਰੀ ਆਸ਼ੂ ਨਾਲ ਕੀਤੀ ਮੁਲਾਕਾਤ

ਇਆਲੀ/ਥਰੀਕੇ, 21 ਅਕਤੂਬਰ (ਰਾਜ ਜੋਸ਼ੀ)-ਪਿੰਡ ਪ੍ਰਤਾਪ ਸਿੰਘ ਵਾਲਾ ਦੇ ਸਾਬਕਾ ਸਰਪੰਚ ਗੁਰਮੇਜ ਸਿੰਘ ਦੀ ਅਗਵਾਈ 'ਚ ਪਿੰਡ ਦੇ ਵਿਕਾਸ ਕਾਰਜਾਂ ਅਤੇ ਪਿੰਡ ਦੇ ਬੀ. ਪੀ. ਐਲ. ਪਰਿਵਾਰਾਂ ਦੇ ਰਾਸ਼ਨ ਕਾਰਡ ਬਣਾਉਣ ਲਈ ਇਕ ਟੀਮ ਨੇ ਕੈਬਨਿਟ ਮੰਤਰੀ ਸ੍ਰੀ ਭਾਰਤ ਭੂਸ਼ਨ ਆਸ਼ੂ ...

ਪੂਰੀ ਖ਼ਬਰ »

ਸੀਸੂ ਵਿਖੇ ਵੈਲਡ ਕੁਆਲਿਟੀ ਤੇ ਉਤਪਾਦਕਤਾ ਵਿਸ਼ੇ 'ਤੇ ਵਰਕਸ਼ਾਪ ਲਗਾਈ

ਲੁਧਿਆਣਾ, 21 ਅਕਤੂਬਰ (ਪੁਨੀਤ ਬਾਵਾ)-ਚੈਂਬਰ ਆਫ਼ ਇੰਡਸਟਰੀਅਲ ਐਾਡ ਕਮਰਸ਼ੀਅਲ ਅੰਡਰਟੇਕਿੰਗ (ਸੀਸੂ) ਵਿਖੇ ਵੈਲਡ ਕੁਆਲਿਟੀ ਤੇ ਉਤਪਾਦਕਾ ਵਿਸ਼ੇ 'ਤੇ ਇਕ ਦਿਨ ਵਰਕਸ਼ਾਪ ਲਗਾਈ ਗਈ | ਜਿਸ 'ਚ ਪ੍ਰਧਾਨ ਉਪਕਾਰ ਸਿੰਘ ਆਹੂਜਾ ਤੇ ਜਨਰਲ ਸਕੱਤਰ ਪੰਕਜ ਸ਼ਰਮਾ ਵਿਸ਼ੇਸ਼ ਤੌਰ ...

ਪੂਰੀ ਖ਼ਬਰ »

ਲੁਹਾਰਾ ਵਿਖੇ ਬਾਬਾ ਬਲਵੰਤ ਨਾਥ ਦੀ ਬਰਸੀ 'ਤੇ ਸਮਾਗਮ

ਡਾਬਾ/ਲੁਹਾਰਾ, 21 ਅਕਤੂਬਰ (ਕੁਲਵੰਤ ਸਿੰਘ ਸੱਪਲ)-ਗਿਆਸਪੁਰਾ ਲੁਹਾਰਾ ਰੋਡ ਸਥਿਤ ਪ੍ਰਤਾਪੇ ਦੀ ਖੂਹੀ ਵਿਖੇ ਮੁੱਖ ਸੇਵਾਦਾਰ ਗੁਲਜਿੰਦਰ ਸਿੰਘ ਗਿੱਲ ਦੀ ਅਗਵਾਈ ਹੇਠ ਬਾਬਾ ਬਲਵੰਤ ਨਾਥ ਦੀ ਸਾਲਾਨਾ ਬਰਸੀ ਸ਼ਰਧਾ ਪੂਰਵਕ ਮਨਾਈ ਗਈ | ਇਸ ਮੌਕੇ ਸੰਤ ਸੂਰਜਪੁਰੀ ਕਿਲ੍ਹਾ ...

ਪੂਰੀ ਖ਼ਬਰ »

ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਮੌਕੇ ਵਿਸ਼ਾਲ ਸ਼ੋਭਾ ਯਾਤਰਾ ਕੱਢੀ

ਇਆਲੀ/ਥਰੀਕੇ, 21 ਅਕਤੂਬਰ (ਰਾਜ ਜੋਸ਼ੀ)-ਭਾਰਤੀ ਵਾਲਮੀਕਿ ਆਦਿ ਧਰਮ ਸਮਾਜ ਭਾਵਾਆਦਸ ਵਲੋਂ ਪ੍ਰਤਾਪ ਸਿੰਘ ਵਾਲਾ ਤੋਂ ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਮੌਕੇ ਇਕ ਵਿਸ਼ਾਲ ਸ਼ੋਭਾ ਯਾਤਰਾ ਬਲਾਕ ਸੰਮਤੀ ਮੈਂਬਰ ਵਕੀਲ ਐਸ. ਪੀ. ਐਸ. ਕੰਡਾ ਦੀ ਅਗਵਾਈ ਹੇਠ ਕੱਢੀ ਗਈ ਜੋ ...

ਪੂਰੀ ਖ਼ਬਰ »

ਕਾਮਾਗਾਟਾਮਾਰੂ ਕਮੇਟੀ ਵਲੋਂ ਅੰਮਿ੍ਤਸਰ ਰੇਲ ਹਾਦਸੇ ਦੀ ਅਦਾਲਤੀ ਜਾਂਚ ਦੀ ਮੰਗ

ਲੁਧਿਆਣਾ, 21 ਅਕਤੂਬਰ (ਸਲੇਮਪੁਰੀ)-ਕਾਮਾਗਾਟਾਮਾਰੂ ਯਾਦਗਾਰ ਕਮੇਟੀ ਜ਼ਿਲ੍ਹਾ ਲੁਧਿਆਣਾ ਦੀ ਇਕ ਮੀਟਿੰਗ ਸਾਥੀ ਉਜਾਗਰ ਸਿੰਘ ਬੱਦੋਵਾਲ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੌਰਾਨ 19 ਅਕਤੂਬਰ ਦੀ ਸ਼ਾਮ ਨੂੰ ਅੰਮਿ੍ਤਸਰ ਵਿਖੇ ਦੁਸਹਿਰੇ ਦੇ ਮੇਲੇ 'ਚ ਰਾਵਣ ਦਾ ਪੁਤਲਾ ...

ਪੂਰੀ ਖ਼ਬਰ »

ਕਾਂਗਰਸ ਦੀ ਵਾਅਦਾ ਿਖ਼ਲਾਫ਼ੀ ਵਿਰੁੱਧ ਭਾਜਪਾ ਵਲੋਂ ਘਰ-ਘਰ ਦਸਤਕ ਮੁਹਿੰਮ ਵਿੱਢਣ ਦਾ ਐਲਾਨ

ਲੁਧਿਆਣਾ, 21 ਅਕਤੂਬਰ (ਪੁਨੀਤ ਬਾਵਾ)-ਭਾਰਤੀ ਜਨਤਾ ਪਾਰਟੀ ਲੁਧਿਆਣਾ ਸ਼ਹਿਰੀ ਦੀ ਇਕ ਅਹਿਮ ਮੀਟਿੰਗ ਭਾਜਪਾ ਦਫ਼ਤਰ ਵਿਖੇ ਸ਼ਹਿਰੀ ਪ੍ਰਧਾਨ ਜਤਿੰਦਰ ਮਿੱਤਲ ਦੀ ਅਗਵਾਈ 'ਚ ਹੋਈ, ਜਿਸ 'ਚ ਫ਼ੈਸਲਾ ਕੀਤਾ ਗਿਆ ਕਿ ਭਾਜਪਾ ਕਾਂਗਰਸ ਸਰਕਾਰ ਦੀ ਵਾਅਦਾ ਿਖ਼ਲਾਫ਼ੀ ਤੇ ...

ਪੂਰੀ ਖ਼ਬਰ »

ਤਰਕਸ਼ੀਲ ਸੁਸਾਇਟੀ ਨੇ ਵਿਗਿਆਨਕ ਚੇਤਨਾ ਸਬੰਧੀ ਸਮਾਗਮ ਕਰਵਾਇਆ

ਲੁਧਿਆਣਾ, 21 ਅਕਤੂਬਰ (ਕਵਿਤਾ ਖੁੱਲਰ)-ਤਰਕਸ਼ੀਲ ਸੁਸਾਇਟੀ ਪੰਜਾਬ ਲੁਧਿਆਣਾ ਵਲੋਂ ਸੀਨੀਅਰ ਸੈਕੰਡਰੀ ਸਕੂਲ ਫਾਰ ਮੈਰੀਟੋਰੀਅਮ ਸਟੂਡੈਂਟਸ ਲੁਧਿਆਣਾ ਵਿਖੇ ਵਿਗਿਆਨਕ ਚੇਤਨਾ ਫੈਲਾਉਣ ਦੇ ਯਤਨਾਂ ਤਹਿਤ ਸਮਾਗਮ ਕਰਵਾਇਆ ਗਿਆ, ਜਿਸ 'ਚ 11ਵੀਂ ਦੇ ਵਿਦਿਆਰਥੀਆਂ ਨੇ ...

ਪੂਰੀ ਖ਼ਬਰ »

ਮਹਿੰਗਾ ਇਲਾਜ ਆਮ ਆਦਮੀ ਨੂੰ ਤੰਦਰੁਸਤ ਤੇ ਸਿਹਤਮੰਦ ਬਣਾਉਣ ਦੇ ਰਾਹ 'ਚ ਅੜਿੱਕਾ ਬਣਿਆ

ਲੁਧਿਆਣਾ, 21 ਅਕਤੂਬਰ (ਪੁਨੀਤ ਬਾਵਾ)-ਪੰਜਾਬ ਦੇ ਹੋਰਨਾਂ ਸ਼ਹਿਰਾਂ ਵਾਂਗ ਮਹਾਂਨਗਰ ਲੁਧਿਆਣਾ 'ਚ ਰਹਿੰਦੇ ਆਮ ਆਦਮੀ ਨੂੰ ਤੰਦਰੁਸਤ ਤੇ ਸਿਹਤਮੰਦ ਬਣਾਉਣ ਦੇ ਰਾਹ ਵਿਚ ਮਹਿੰਗਾ ਇਲਾਜ ਵੱਡਾ ਅੜਿੱਕਾ ਬਣਿਆ ਹੋਇਆ ਹੈ | ਜਦ ਕਿ ਸਰਕਾਰੀ ਹਸਪਤਾਲਾਂ 'ਚ ਲੋਕ ਖੱਜਲ ਖੁਆਰੀ ...

ਪੂਰੀ ਖ਼ਬਰ »

ਸ਼ਹਿਰ 'ਚ ਨਿੱਜੀ ਖਾਲੀ ਪਲਾਟਾਂ 'ਚ ਭਰੇ ਕੂੜੇ ਕਾਰਨ ਆਸ-ਪਾਸ ਦੇ ਲੋਕ ਹੋ ਰਹੇ ਹਨ ਪ੍ਰੇਸ਼ਾਨ

ਲੁਧਿਆਣਾ, 21 ਅਕਤੂਬਰ (ਅਮਰੀਕ ਸਿੰਘ ਬੱਤਰਾ)-ਸ਼ਹਿਰ ਦੇ ਸੈਂਕੜੇ ਖਾਲੀ ਪਲਾਟਾਂ 'ਚ ਭਰੇ ਮਲਬੇ ਕਾਰਨ ਆਸ-ਪਾਸ ਦੇ ਲੋਕਾਂ ਨੂੰ ਪ੍ਰੇਸ਼ਾਨੀ ਹੋਣ ਦੀ ਸ਼ਿਕਾਇਤ ਨਗਰ ਨਿਗਮ ਪ੍ਰਸ਼ਾਸਨ ਕੋਲ ਪੁੱਜਣ ਤੇ ਸਵੱਛ ਸਰਵੇਖਣ 2019 ਤਹਿਤ ਸ਼ਹਿਰ 'ਚ ਸਫਾਈ ਦਾ ਪੱਧਰ ਉੱਚਾ ਚੁੱਕਣ ਲਈ ...

ਪੂਰੀ ਖ਼ਬਰ »

ਹਰਨਾਮਪੁਰਾ ਵਿਖੇ ਅਕਾਲੀ ਦਲ ਵਲੋਂ ਰੇਲ ਹਾਦਸੇ 'ਚ ਮਾਰੇ ਗਏੇ ਲੋਕਾਂ ਨੂੰ ਸ਼ਰਧਾਂਜਲੀ ਭੇਟ

ਆਲਮਗੀਰ, 21 ਅਕਤੂਬਰ (ਜਰਨੈਲ ਸਿੰਘ ਪੱਟੀ)-ਅਕਾਲੀ ਦਲ ਅਨੁਸੂਚਿਤ ਜਾਤੀਆਂ ਵਿੰਗ ਦੇ ਸੀਨੀਅਰ ਆਗੂ ਐਡਵੋਕੇਟ ਪ੍ਰੇਮ ਸਿੰਘ ਸਰਪੰਚ ਹਰਨਾਮਪੁਰਾ ਦੀ ਅਗਵਾਈ ਹੇਠ ਰੇਲ ਹਾਦਸੇ 'ਚ ਮਾਰੇ ਗਏ ਬੇਦੋਸ਼ੇ ਲੋਕਾਂ ਲਈ ਮੋਨ ਧਾਰ ਕੇ ਸ਼ਰਧਾਂਜਲੀ ਦਿੱਤੀ ਗਈ ਤੇ ਉਨ੍ਹਾਂ ਦੀ ...

ਪੂਰੀ ਖ਼ਬਰ »

ਫਨ ਖੇਡਾਂ ਦੀ ਆੜ 'ਚ ਸ਼ਰੇ੍ਹਆਮ ਖੇਡਿਆ ਗਿਆ ਜੂਆ

ਫੁੱਲਾਂਵਾਲ, 21 ਅਕਤੂਬਰ (ਮਨਜੀਤ ਸਿੰਘ ਦੁੱਗਰੀ)-ਬੀਤੇ ਦਿਨੀ ਬਸੰਤ ਐਵਨਿਊ 'ਚ ਲੱਗੇ ਦੁਸਹਿਰਾ ਮੇਲੇ ਦੌਰਾਨ ਅਜੀਬ ਨਜ਼ਾਰਾ ਦੇਖਣ ਨੂੰ ਮਿਲਿਆ, ਜਦੋਂ ਫਨ ਖੇਡਾਂ ਦੇ ਨਾਂਅ 'ਤੇ ਮਨੋਰੰਜਨ ਸਟਾਲ ਲਾ ਕੇ ਸ਼ਰ੍ਹੇਆਮ ਪ੍ਰਸ਼ਾਸਨ ਦੀਆਂ ਅੱਖਾਂ 'ਚ ਧੂੜ ਪਰ ਕੇ ਜੂਆ ਖੇਡਿਆ ...

ਪੂਰੀ ਖ਼ਬਰ »

ਸ਼ਿਲਪਾ ਸ਼ੈਟੀ ਫਿਟਨੈੱਸ 'ਚ ਮੇਰੀ ਰੋਲ ਮਾਡਲ-ਜੇਨੀ ਗੁਲੇਰੀਆ

ਲੁਧਿਆਣਾ, 21 ਅਕਤੂਬਰ (ਪੁਨੀਤ ਬਾਵਾ)-ਸੁਪਰ ਮਾਡਲ ਜੇਨੀ ਗੁਲੇਰੀਆ ਉਰਫ਼ ਕਾਜਲ ਨੇ ਕਿਹਾ ਕਿ ਉਹ ਵੱਡੇ-ਵੱਡੇ ਕੌਮਾਂਤਰੀ ਬ੍ਰਾਂਡਾਂ ਦੇ ਲਈ ਫ਼ੋਟੋ ਸ਼ੂਟ ਕਰ ਚੁੱਕੀ ਹੈ ਤੇ ਫ਼ੈਸ਼ਨ ਸ਼ੋਆਂ 'ਚ ਰੈਂਪ 'ਤੇ ਕੈਟ ਵਾਕ ਦੇ ਜਲਵੇ ਬਿਖੇਰ ਚੁੱਕੀ ਹੈ | ਉਨ੍ਹਾਂ ਕਿਹਾ ਕਿ ਉਹ ...

ਪੂਰੀ ਖ਼ਬਰ »

ਫਰਾਰ ਹੋਏ ਨਸ਼ਾ ਤਸਕਰ ਦੀ ਭਾਲ ਲਈ ਐਸ. ਏ. ਐਸ. ਨਗਰ ਦੀ ਪੁਲਿਸ ਵਲੋਂ ਛਾਪੇਮਾਰੀ

ਲੁਧਿਆਣਾ, 21 ਅਕਤੂਬਰ (ਆਹੂਜਾ)-ਐਸ. ਟੀ. ਐਫ਼. ਪੁਲਿਸ ਦੀ ਹਿਰਾਸਤ 'ਚੋਂ ਫਰਾਰ ਹੋਏ ਨਸ਼ਾ ਤਸਕਰ ਦੀ ਭਾਲ ਲਈ ਪੁਲਿਸ ਵਲੋਂ ਡਾਬਾ ਇਲਾਕੇ 'ਚ ਛਾਪਾਮਾਰੀ ਕੀਤੀ ਗਈ ਪਰ ਪੁਲਿਸ ਨੂੰ ਕੋਈ ਸਫ਼ਲਤਾ ਹਾਸਲ ਨਹੀਂ ਮਿਲੀ | ਜਾਣਕਾਰੀ ਅਨੁਸਾਰ ਬੀਤੇ ਦਿਨ ਐਸ. ਏ. ਐਸ. ਨਗਰ ਦੀ ਐਸ. ਟੀ. ...

ਪੂਰੀ ਖ਼ਬਰ »

ਦਾਜ ਖ਼ਾਤਰ ਹੱਤਿਆ ਦੇ ਮਾਮਲੇ 'ਚ ਸਹੁਰੇ ਪਰਿਵਾਰ ਦੇ 5 ਮੈਂਬਰਾਂ ਿਖ਼ਲਾਫ਼ ਕੇਸ ਦਰਜ

ਲੁਧਿਆਣਾ, 21 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਰਾਮ ਨਗਰ 'ਚ ਦਾਜ ਖ਼ਾਤਰ ਹੋਈ ਵਿਆਹੁਤਾ ਦੀ ਹੱਤਿਆ ਲਈ ਪੁਲਿਸ ਨੇ ਉਸ ਦੇ ਸਹੁਰੇ ਪਰਿਵਾਰ ਦੇ 5 ਮੈਂਬਰਾਂ ਿਖ਼ਲਾਫ਼ ਕੇਸ ਦਰਜ ਕੀਤਾ ਹੈ | ਬੀਤੇ ਦਿਨ ਰਾਮ ਨਗਰ 'ਚ ਪ੍ਰੀਤੀ ਨਾਮੀਂ ਵਿਆਹੁਤਾ ਦੀ ਸ਼ੱਕੀ ਹਾਲਤ 'ਚ ...

ਪੂਰੀ ਖ਼ਬਰ »

ਰੇਲਵੇ ਲਾਈਨਾਂ ਦੇ ਨਾਲ ਵਪਾਰਕ ਥਾਵਾਂ ਤੇ ਘਰਾਂ ਦੇ ਖੋਲ੍ਹੇ ਲਾਂਘੇ ਹਾਦਸਿਆਂ ਨੂੰ ਦੇ ਰਹੇ ਨੇ ਸੱਦਾ

ਰੇਲਵੇ ਲਾਈਨ ਦੇ ਨਾਲ ਲੱਗੀ ਮੰਡੀ ਤੇ ਰੇਲਵੇ ਲਾਈਨ 'ਤੇ ਬੈਠੇ ਵਿਅਕਤੀ | ਤਸਵੀਰ : ਹਰਿੰਦਰ ਸਿੰਘ ਕਾਕਾ ਲੁਧਿਆਣਾ, 21 ਅਕਤੂਬਰ (ਪੁਨੀਤ ਬਾਵਾ)-ਲੁਧਿਆਣਾ ਸਮੇਤ ਸੂਬੇ ਦੇ ਵੱਖ-ਵੱਖ ਸ਼ਹਿਰਾਂ 'ਚੋਂ ਲੰਘਦੀਆਂ ਰੇਲਵੇ ਲਾਈਨਾਂ ਦੇ ਨਾਲ ਵਪਾਰਕ ਥਾਵਾਂ ਤੇ ਘਰਾਂ ਦੇ ...

ਪੂਰੀ ਖ਼ਬਰ »

ਵਿਧਾਇਕ ਸੁਰਿੰਦਰ ਡਾਬਰ ਨੇ ਕਰਵਾਏ ਹਲਕੇ 'ਚ ਵਿਕਾਸ ਕਾਰਜ ਸ਼ੁਰੂ

ਲੁਧਿਆਣਾ, 21 ਅਕਤੂਬਰ (ਬੀ. ਐਸ. ਬਰਾੜ)-ਵਿਧਾਨ ਸਭਾ ਹਲਕਾ ਕੇਂਦਰੀ ਵਿਚ ਪਿਛਲੇ ਲੰਮੇ ਸਮੇਂ ਤੋਂ ਹੋਣ ਵਾਲੇ ਵਿਕਾਸ ਕੰਮਾਂ ਨੂੰ ਹਰੀ ਝੰਡੀ ਹਲਕਾ ਵਿਧਾਇਕ ਸੁਰਿੰਦਰ ਡਾਬਰ ਨੇ ਵਾਰਡ ਨੰਬਰ 8 ਤੇ 58 'ਚ ਵਿਕਾਸ ਦੇ ਕੰਮ ਸ਼ੁਰੂ ਕਰਵਾ ਦਿੱਤੇ ਹਨ | ਇਸ ਮੌਕੇ ਵਾਰਡ ਨੰਬਰ 58 'ਚ ...

ਪੂਰੀ ਖ਼ਬਰ »

ਕਮਿਸ਼ਨਰ ਨੇ ਦਿੱਤੇ ਰਿਕਵਰੀ ਤੇਜ਼ ਕਰਨ ਦੇ ਨਿਰਦੇਸ਼

ਲੁਧਿਆਣਾ, 21 ਅਕਤੂਬਰ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਦੀ ਕਮਜ਼ੋਰ ਵਿਤੀ ਹਾਲਤ ਸੁਧਾਰਨ ਲਈ ਪ੍ਰਸ਼ਾਸਨ ਵਲੋਂ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ | ਦੂਸਰੇ ਵਿਭਾਗ ਵੱਲ ਬਕਾਇਆ ਰਕਮ ਵਸੂਲਣ ਲਈ ਕੀਤੀ ਜਾ ਰਹੀ ਚਾਰਾਜੋਈ ਤਹਿਤ ਪਿਛਲੇ ਦਿਨੀਂ ਬਿਜਲੀ 'ਤੇ ਲਗਾਏ 2 ਫੀਸਦੀ ...

ਪੂਰੀ ਖ਼ਬਰ »

ਦਾਦੀਆਂ ਤੇ ਨਾਨੀਆਂ ਨੇ ਸੁੰਦਰਤਾ ਦੇ ਦਿਖਾਏ ਜਲਵੇ

ਇਆਲੀ/ਥਰੀਕੇ, 21 ਅਕਤੂਬਰ (ਰਾਜ ਜੋਸ਼ੀ)-ਡੀ. ਪੀ. ਐਸ. ਕਿਡਜ਼ ਕੇਪਸ਼ ਵਲੋਂ ਦਾਦੀਆਂ ਤੇ ਨਾਨੀਆਂ ਦਾ ਸੁੰਦਰਤਾ ਮੁਕਾਬਲਾ ਕਰਵਾ ਕੇ ਉਨ੍ਹਾਂ ਨੂੰ ਜਵਾਨੀ ਦੇ ਦਿਨ ਯਾਦ ਕਰਾ ਦਿੱਤੇ ਅਤੇ ਸਟੇਜ 'ਤੇ ਦਾਦੀਆਂ ਤੇ ਨਾਨੀਆਂ ਨੇ ਸੰਗੀਤ ਦੀਆਂ ਧੁੰਨਾਂ 'ਤੇ ਠੁਮਕੇ ਲਗਾ ਕੇ ...

ਪੂਰੀ ਖ਼ਬਰ »

ਲੁਧਿਆਣਾ ਮੈਡੀਵੇਜ ਹਸਪਤਾਲ ਵਿਖੇ ਡਾਕਟਰੀ ਕੈਂਪ ਲਗਾਇਆ

ਲੁਧਿਆਣਾ, 21 ਅਕਤੂਬਰ (ਸਲੇਮਪੁਰੀ)-ਵਿਸ਼ਵ ਗਠੀਆ ਦਿਵਸ ਦੇ ਸੰਦਰਭ 'ਚ ਲੁਧਿਆਣਾ ਮੈਡੀਵੇਜ ਹਸਪਤਾਲ ਵਿਚ ਚੂਲਾ ਤੇ ਗੋਡਾ ਆਰਥਾਰਾਈਟਸ ਡਾਕਟਰੀ ਜਾਂਚ ਕੈਂਪ ਲਗਾਇਆ ਗਿਆ | ਕੈਂਪ ਦਾ ਰਸਮੀ ਉਦਘਾਟਨ ਕਰਦਿਆ ਭਾਜਪਾ ਦੇ ਨਵੇਂ ਬਣੇ ਜ਼ਿਲ੍ਹਾ ਪ੍ਰਧਾਨ ਜਤਿੰਦਰ ਮਿੱਤਲ ਨੇ ...

ਪੂਰੀ ਖ਼ਬਰ »

ਕਮਿਸ਼ਨਰ ਨੇ ਦਿੱਤੇ ਰਿਕਵਰੀ ਤੇਜ਼ ਕਰਨ ਦੇ ਨਿਰਦੇਸ਼

ਲੁਧਿਆਣਾ, 21 ਅਕਤੂਬਰ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਦੀ ਕਮਜ਼ੋਰ ਵਿਤੀ ਹਾਲਤ ਸੁਧਾਰਨ ਲਈ ਪ੍ਰਸ਼ਾਸਨ ਵਲੋਂ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ | ਦੂਸਰੇ ਵਿਭਾਗ ਵੱਲ ਬਕਾਇਆ ਰਕਮ ਵਸੂਲਣ ਲਈ ਕੀਤੀ ਜਾ ਰਹੀ ਚਾਰਾਜੋਈ ਤਹਿਤ ਪਿਛਲੇ ਦਿਨੀਂ ਬਿਜਲੀ 'ਤੇ ਲਗਾਏ 2 ਫੀਸਦੀ ...

ਪੂਰੀ ਖ਼ਬਰ »

ਜਨਤਕ ਨੋਟਿਸ ਜਾਰੀ ਕਰਨ ਦੇ ਬਾਵਜੂਦ ਖਾਲੀ ਪਲਾਟਾਂ 'ਚ ਭਰੀ ਗੰਦਗੀ ਵਿਰੁੱਧ ਨਹੀਂ ਹੋਈ ਕੋਈ ਕਾਰਵਾਈ

ਲੁਧਿਆਣਾ, 21 ਅਕਤੂਬਰ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਸਿਹਤ ਤੇ ਸੈਨੀਟੇਸ਼ਨ ਸ਼ਾਖਾ ਵਲੋਂ ਖਾਲੀ ਨਿੱਜੀ ਪਲਾਟਾਂ 'ਚੋਂ ਕੂੜਾ ਚੁਕਵਾਉਣ ਲਈ 5 ਅਕਤੂਬਰ ਨੂੰ ਜਾਰੀ ਕੀਤੇ ਨੋਟਿਸ ਅਨੁਸਾਰ 3 ਦਿਨ ਤਾਂ ਕਿ 10 ਦਿਨ ਬੀਤ ਜਾਣ ਦੇ ਬਾਵਜੂਦ ਇਕ ਵੀ ਨਿੱਜੀ ਪਲਾਟ 'ਚੋਂ ਕੂੜਾ ...

ਪੂਰੀ ਖ਼ਬਰ »

ਸਟਾਰ ਪਬਲਿਕ ਸਕੂਲ ਲੁਹਾਰਾ ਵਿਖੇ ਸਵੱਛਤਾ ਅਭਿਆਨ ਦੀ ਦਿੱਤੀ ਜਾਣਕਾਰੀ

ਡਾਬਾ/ਲੁਹਾਰਾ, 21 ਅਕਤੂਬਰ (ਕੁਲਵੰਤ ਸਿੰਘ ਸੱਪਲ)-ਸਟਾਰ ਪਬਲਿਕ ਸਕੂਲ ਲੁਹਾਰਾ ਵਿਖੇ ਸਕੂਲ ਦੇ ਬੱਚਿਆਂ ਤੇ ਸਟਾਫ਼ ਨੇ ਨਗਰ ਨਿਗਮ ਜ਼ੋਨ ਸੀ ਦੇ ਅਧਿਕਾਰੀਆਂ ਨਾਲ ਮਿਲ ਕੇ ਸਵੱਛਤ ਅਭਿਆਨ ਦਾ ਸੰਦੇਸ਼ ਦਿੱਤਾ | ਇਸ ਮੌਕੇ ਜ਼ੋਨ ਸੀ ਦੇ ਸੀ. ਐਸ. ਆਈ. ਜਗਜੀਤ ਸਿੰਘ, ਐਸ. ਆਈ. ...

ਪੂਰੀ ਖ਼ਬਰ »

ਇਲਾਕੇ 'ਚ ਲੱਗੇ ਕੂੜੇ ਦੇ ਢੇਰ 'ਮਿਸ਼ਨ ਤੰਦਰੁਸਤ ਪੰਜਾਬ' ਨੂੰ ਦਿਖਾ ਰਹੇ ਹਨ ਠੇਂਗਾ

ਢੰਡਾਰੀ ਕਲਾਂ, 21 ਅਕਤੂਬਰ (ਪਰਮਜੀਤ ਸਿੰਘ ਮਠਾੜੂ)-ਇਲਾਕੇ ਦੇ ਵਾਰਡ ਨੰ: 28-29 ਤੇ 30 'ਚ ਗੰਦਗੀ ਦੇ ਲੱਗੇ ਢੇਰਾਂ ਤੋਂ ਹੁਣ ਜਹਿਰੀਲੀ ਬਦਬੂ ਆਉਣ ਲੱਗ ਪਈ ਹੈ | ਸੀਵਰੇਜ ਦਾ ਗੰਦਾ ਪਾਣੀ ਵੀ ਹੁਣ ਘਰਾਂ 'ਚ ਵੜ ਰਿਹਾ ਹੈ | ਇਲਾਕਾ ਨਿਵਾਸੀਆਂ ਨੇ ਦੱਸਿਆ ਕਿ ਹਰ ਘਰ 'ਚ ਕੋਈ ਨਾ ਕੋਈ ...

ਪੂਰੀ ਖ਼ਬਰ »

ਗੁਰੂ ਨਾਨਕ ਪਬਲਿਕ ਸਕੂਲ ਦੀ ਕ੍ਰਿਕਟ ਟੀਮ ਅੰਤਰ ਸਕੂਲ ਟੂਰਨਾਮੈਂਟ ਦੀ ਚੈਂਪੀਅਨ ਬਣੀ

ਲੁਧਿਆਣਾ, 21 ਅਕਤੂਬਰ (ਪਰਮੇਸ਼ਰ ਸਿੰਘ)-ਗੁਰੂ ਨਾਨਕ ਪਬਲਿਕ ਸਕੂਲ ਸਰਾਭਾ ਨਗਰ ਦੀ ਅੰਡਰ-14 ਕ੍ਰਿਕਟ ਟੀਮ ਨੇ ਅੰਤਰ ਸਕੂਲ ਕ੍ਰਿਕਟ ਟੂਰਨਾਮੈਂਟ 'ਚ ਚੈਂਪੀਅਨ ਬਣ ਕੇ ਸਕੂਲ ਦੀਆਂ ਖੇਡ ਪ੍ਰਾਪਤੀਆਂ ਵਿਚ ਵਾਧਾ ਕੀਤਾ ਹੈ | ਪਿ੍ੰ: ਪਰਵਿੰਦਰ ਕੌਰ ਨੇ ਇਸ ਟੀਮ ਦੇ ਖਿਡਾਰੀਆਂ ...

ਪੂਰੀ ਖ਼ਬਰ »

ਨੰਬਰਦਾਰਾਂ ਵਲੋਂ ਮੁਸ਼ਕਿਲਾਂ ਦੇ ਹੱਲ ਲਈ ਮੀਟਿੰਗ 'ਚ ਕਈ ਮਤੇ ਪਾਸ

ਲੁਧਿਆਣਾ, 21 ਅਕਤੂਬਰ (ਪੁਨੀਤ ਬਾਵਾ)-ਪੰਜਾਬ ਨੰਬਰਦਾਰ ਯੂਨੀਅਨ ਜ਼ਿਲ੍ਹਾ ਲੁਧਿਆਣਾ ਦੀ ਮੀਟਿੰਗ ਡੀ. ਸੀ. ਦਫ਼ਤਰ ਲੁਧਿਆਣਾ ਵਿਖੇ ਹੋਈ, ਜਿਸ 'ਚ ਜ਼ਿਲ੍ਹਾ ਲੁਧਿਆਣਾ ਦੀਆਂ ਸਾਰੀਆਂ ਤਹਿਸੀਲਾਂ ਦੇ ਨੰਬਰਦਾਰ ਹਾਜ਼ਰ ਹੋਏ | ਮੀਟਿੰਗ 'ਚ ਨੰਬਰਦਾਰਾਂ ਦੀਆਂ ਮੁਸ਼ਕਿਲਾਂ ...

ਪੂਰੀ ਖ਼ਬਰ »

ਸ਼ਿਵ ਸੈਨਾ ਹਿੰਦੂਸਤਾਨ ਵਪਾਰ ਸੈਨਾ ਦੀ ਪਟਾਕਾ ਵਪਾਰੀਆਂ ਦੇ ਸੰਘਰਸ਼ ਨੂੰ ਹਮਾਇਤ

ਲੁਧਿਆਣਾ, 21 ਅਕਤੂਬਰ (ਕਵਿਤਾ ਖੁੱਲਰ)-ਪਿਛਲੇ ਕੁਝ ਦਿਨਾਂ ਤੋਂ ਪੰਜਾਬ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਲੁਧਿਆਣਾ ਹੋਲਸੇਲ ਪਟਾਖਾ ਵਪਾਰੀਆਂ ਨੂੰ ਜਲੰਧਰ ਬਾਈਪਾਸ ਦੇ ਨਜਦੀਕ ਸਥਿਤ ਦਾਣਾ ਮੰਡੀ 'ਚ ਲੱਗਣ ਵਾਲੀ ਪਟਾਖਾ ਮਾਰਕਿਟ 'ਚ ਦੁਕਾਨਾਂ ਦੇ ਲਾਇਸੰਸ ਜਾਰੀ ...

ਪੂਰੀ ਖ਼ਬਰ »

ਸਿਵਲ ਸਰਜਨ ਵਲੋਂ ਪ੍ਰੈਕਟਿਸ ਨਾ ਕਰਨ ਸਬੰਧੀ ਜਾਰੀ ਪੱਤਰ ਦਾ ਮੈਡੀਕਲ ਪ੍ਰੈਕਟੀਸ਼ਨਰਜ਼ ਨੇ ਕੀਤਾ ਵਿਰੋਧ

ਲੁਧਿਆਣਾ, 21 ਅਕਤੂਬਰ (ਸਲੇਮਪੁਰੀ)-ਸਿਵਲ ਸਰਜਨ ਵਲੋਂ ਜ਼ਿਲ੍ਹੇ ਦੇ ਸਮੂਹ ਐਸ. ਐਮ. ਓਜ਼ ਅਤੇ ਮੈਡੀਕਲ ਅਫਸਰਾਾ ਨੂੰ ਪੱਤਰ ਜਾਰੀ ਕਰਕੇ ਤੰਦਰੁਸਤ ਪੰਜਾਬ ਮਿਸ਼ਨ ਤਹਿਤ ਮੈਡੀਕਲ ਪ੍ਰੈਕਟੀਸ਼ਨਰਾਂ ਅਤੇ ਦਾਈਆਂ ਦੇ ਕੰਮ ਉਪਰ ਰੋਕ ਲਗਵਾਉਣ ਦਾ ਮੈਡੀਕਲ ...

ਪੂਰੀ ਖ਼ਬਰ »

ਨਗਰ ਸੁਧਾਰ ਟਰੱਸਟ 'ਚ ਹਾਜ਼ਰੀ ਲਗਾਉਣ ਵਾਲੀ ਖਰਾਬ ਮਸ਼ੀਨ ਠੀਕ ਕਰਵਾਉਣ ਦੀ ਮੰਗ

ਲੁਧਿਆਣਾ,21 ਅਕਤੂਬਰ (ਅਮਰੀਕ ਸਿੰਘ ਬੱਤਰਾ)-ਕੌਾਸਲ ਆਫ ਆਰ. ਟੀ. ਆਈ. ਐਕਟਵਿਸਟ ਦੇ ਸਕੱਤਰ ਅਰਵਿੰਦ ਸ਼ਰਮਾ ਨੇ ਰਾਜ ਸਰਕਾਰ ਤੋਂ ਮੰਗ ਕੀਤੀ ਹੈ ਕਿ ਨਗਰ ਸੁਧਾਰ ਟਰੱਸਟ ਲੁਧਿਆਣਾ ਸਟਾਫ਼ ਦੀ ਬਾਇਓਮੀਟਰਿਕ ਹਾਜ਼ਰੀ ਲਗਾਉਣ ਲਈ ਲਗਾਈ ਮਸ਼ੀਨ ਪਿਛਲੇ ਕਈ ਮਹੀਨਿਆਂ ਤੋਂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX