ਤਾਜਾ ਖ਼ਬਰਾਂ


ਅੰਮ੍ਰਿਤਸਰ ਤੋਂ ਘਰੇਲੂ ਵਿਸ਼ੇਸ ਉਡਾਣ ਰਾਹੀਂ ਭਾਰਤ 'ਚ ਫਸੇ ਅਮਰੀਕਾ ਵਾਸੀ 96 ਯਾਤਰੀ ਰਵਾਨਾ
. . .  about 1 hour ago
ਰਾਜਾਸਾਂਸੀ, 7 ਅਪ੍ਰੈਲ (ਹੇਰ/ਖੀਵਾ) ਵਿਸ਼ਵ ਭਰ ਵਿਚ ਕਰੋਨਾ ਵਾਇਰਸ ਕਰ ਕੇ ਫੈਲੀ ਮਹਾਂਮਾਰੀ ਕਾਰਨ ਠੱਪ ਹੋਈਆਂ ਹਵਾਈ ਸੇਵਾਵਾਂ ਕਰ ਕੇ ਵਿਦੇਸ਼ਾਂ ਤੋਂ ਆਏ ਭਾਰਤੀ ਮੂਲ ਪਰ ਅਮਰੀਕਾ ਦੇ ਪੱਕੇ ਵਸਨੀਕ ਹਨ, ਨੂੰ ਵਾਪਸ ਅਮਰੀਕਾ ਲੈ ਕੇ ਜਾਣ ਲਈ ਸਰਕਾਰ ਵੱਲੋਂ ਵਿਸ਼ੇਸ਼ ਉਡਾਣਾਂ...
ਲੁਧਿਆਣਾ ਚ ਬੀਤੇ 48 ਘੰਟੇ ਤੋਂ ਕੋਰੋਨਾ ਦਾ ਕੋਈ ਪਾਜ਼ੀਟਿਵ ਮਰੀਜ਼ ਨਹੀਂ - ਡੀ.ਸੀ
. . .  about 1 hour ago
ਲੁਧਿਆਣਾ, 7 ਅਪ੍ਰੈਲ (ਰੁਪੇਸ਼ ਕੁਮਾਰ) - ਜ਼ਿਲ੍ਹਾ ਲੁਧਿਆਣਾ ਚ ਹੁਣ ਤੱਕ 410 ਕੋਰੋਨਾ ਵਾਇਰਸ ਦੇ ਨਮੂਨੇ ਲਏ ਜਾ ਚੁੱਕੇ ਨੇ ਜਿਨ੍ਹਾਂ ਚੋਂ 329 ਨਮੂਨਿਆਂ ਦੀ ਰਿਪੋਰਟ ਆ ਚੁੱਕੀ ਹੈ ਅਤੇ 320 ਨਮੂਨੇ ਇਨ੍ਹਾਂ...
ਕੋਰੋਨਾ ਵਾਇਰਸ : 24 ਘੰਟਿਆਂ ਦੌਰਾਨ ਯੂ.ਕੇ 'ਚ ਹੋਈਆਂ 854 ਮੌਤਾਂ, ਕੁੱਲ ਗਿਣਤੀ 6236
. . .  about 2 hours ago
ਲੰਡਨ, (ਮਨਪ੍ਰੀਤ ਸਿੰਘ ਬੱਧਨੀ ਕਲਾਂ) - ਯੂ.ਕੇ ਵਿਚ ਕੋਰੋਨਾਵਾਇਰਸ ਨਾਲ ਪ੍ਰਭਾਵਿਤ ਮਰੀਜ਼ਾਂ ਦੀ ਗਿਣਤੀ ਵਿਚ ਦਿਨੋ ਦਿਨ ਭਾਰੀ ਵਾਧਾ ਹੋ ਰਿਹਾ ਹੈ ਅਤੇ ਮੌਤਾਂ ਦੀ ਗਿਣਤੀ 6000 ਤੋਂ ਟੱਪ ਗਈ ਹੈ। ਬੀਤੇ ਕੁੱਝ ਦਿਨਾਂ ਤੋਂ ਵੱਧ ਰਹੀ ਮੌਤ ਦਰ ਨੂੰ ਲੈ ਕੇ ਯੂ.ਕੇ ਸਰਕਾਰ ਫ਼ਿਕਰਮੰਦ ਹੈ। ਬੀਤੇ 24 ਘੰਟਿਆਂ ਦੌਰਾਨ ਯੂ.ਕੇ ਵਿਚ 854 ਮੌਤਾਂ ਹੋਈਆਂ ਹਨ ਅਤੇ ਮਰਨ ਵਾਲਿਆਂ ਦੀ ਉਮਰ 23 ਤੋਂ 102 ਸਾਲ ਦਰਮਿਆਨ...
ਪਿੰਡ ਰਾਣੀਪੁਰ ਛੋਟਾ ਦੇ ਇੱਕ ਪਰਿਵਾਰ ਨੂੰ ਕੀਤਾ ਹੋਮ ਕੁਆਰੰਟਾਇਨ
. . .  about 2 hours ago
ਮਾਧੋਪੁਰ, 7 ਅਪ੍ਰੈਲ (ਨਰੇਸ਼ ਮਹਿਰਾ) - ਪਿੰਡ ਰਾਣੀਪੁਰ ਛੋਟਾ ਦੇ ਇੱਕ ਪਰਿਵਾਰ ਨੂੰ ਹੋਮ ਕੁਆਰੰਟਾਇਨ ਕੀਤਾ ਗਿਆ ਹੈ।ੀ ਮਿਲੀ ਜਾਣਕਾਰੀ ਅਨੁਸਾਰ ਪਿੰਡ ਦਾ ਇੱਕ ਨੌਜਵਾਨ ਜੋ ਕਿ ਡਰਾਈਵਰੀ ਦਾ ਕੰਮ ਕਰਦਾ ਹੈ ਅਤੇ 19 ਮਾਰਚ ਨੂੰ ਦਿੱਲੀ ਨਿਜ਼ਾਮੁਦੀਨ ਤੋਂ ਆਏ ਹੋਏ ਤਬਲੀਗੀ ਜਮਾਤ...
ਬੰਗਾ ਲਾਗੇ ਇਟਲੀ ਤੋਂ ਆਈ ਔਰਤ ਦੀ ਮੌਤ
. . .  about 2 hours ago
ਬੰਗਾ, 7 ਅਪ੍ਰੈਲ (ਜਸਬੀਰ ਸਿੰਘ ਨੂਰਪੁਰ ) - ਬੰਗਾ ਲਾਗੇ ਪਿੰਡ ਗੋਸਲਾਂ ਦੀ ਇਟਲੀ ਤੋਂ ਆਈ ਔਰਤ ਦੀ ਕਈ ਦਿਨ ਬਿਮਾਰ ਰਹਿਣ ਪਿੱਛੋਂ ਪੀ.ਜੀ.ਆਈ ਚੰਡੀਗੜ੍ਹ ਵਿੱਚ ਮੌਤ ਹੋ ਗਈ।ਮ੍ਰਿਤਕ ਔਰਤ ਗੁਰਬਖਸ਼ ਕੌਰ ਪਤਨੀ ਬਲਵੀਰ ਚੰਦ ਜੋ 10 ਮਾਰਚ ਨੂੰ ਇਟਲੀ ਤੋਂ ਆਈ ਸੀ ।ਇਟਲੀ...
ਕੋਰੋਨਾ ਵਾਇਰਸ : ਪਾਜ਼ੀਟਿਵ ਮਰੀਜ ਦੇ ਸੰਪਰਕ ਵਿਚ ਆਉਣ ਵਾਲੇ ਦੋ ਵਿਅਕਤੀਆਂ ਸਬੰਧੀ ਪੜਤਾਲ ਸ਼ੁਰੂ
. . .  about 2 hours ago
ਸ੍ਰੀ ਮੁਕਤਸਰ ਸਾਹਿਬ, 7 ਅਪ੍ਰੈਲ (ਰਣਜੀਤ ਸਿੰਘ ਢਿੱਲੋਂ) - ਫ਼ਰੀਦਕੋਟ ਦੇ ਡਿਪਟੀ ਕਮਿਸ਼ਨਰ ਵੱਲੋਂ ਸ੍ਰੀ ਮੁਕਤਸਰ ਸਾਹਿਬ ਦੇ ਜ਼ਿਲ੍ਹਾ ਮੈਜਿਸਟ੍ਰੇਟ ਨੂੰ ਪੱਤਰ ਲਿਖ ਕੇ ਦੱਸਿਆ ਗਿਆ ਕਿ ਸ੍ਰੀ ਮੁਕਤਸਰ ਸਾਹਿਬ ਦੇ ਦੋ ਵਿਅਕਤੀ ਫ਼ਰੀਦਕੋਟ ਪਾਜ਼ੀਟਿਵ ਮਰੀਜ਼ ਦੇ ਸੰਪਰਕ ਵਿਚ ਰਹੇ ਹਨ, ਜਿਸ ਮਗਰੋਂ ਸਿਹਤ ਵਿਭਾਗ ਦੀ ਟੀਮ ਸੁਰਿੰਦਰ ਕੁਮਾਰ ਪੁੱਤਰ ਬਿਸ਼ਨ ਦਾਸ ਵਾਸੀ ਸ੍ਰੀ ਮੁਕਤਸਰ ਸਾਹਿਬ ਦੇ ਘਰ...
ਆਪਣੇ ਪੰਜਾਬੀ ਮੂਲ ਦੇ ਨਾਗਰਿਕਾਂ ਲਈ ਕੈਨੇਡਾ ਅਤੇ ਅਮਰੀਕਾ ਦੀ ਅੰਬੈਸੀ ਨੇ ਕੀਤਾ 2 ਫਲਾਈਟਾ ਦਾ ਪ੍ਰਬੰਧ
. . .  about 3 hours ago
ਅੰਮ੍ਰਿਤਸਰ, 7 ਅਪ੍ਰੈਲ (ਰਾਜੇਸ਼ ਕੁਮਾਰ ਸੰਧੂ) ਕੈਨੇਡਾ ਅਤੇ ਅਮਰੀਕਾ ਦੀ ਅੰਬੈਸੀ ਵੱਲੋਂ ਅਮ੍ਰਿਤਸਰ ਵਿਚ ਫਸੇ ਆਪਣੇ ਦੇਸ਼ ਦੇ ਪੰਜਾਬੀ ਮੂਲ ਦੇ ਨਾਗਰਿਕਾਂ ਲਈ 2 ਫਲਾਈਟਾ ਦਾ ਪ੍ਰਬੰਧ ਕੀਤਾ ਗਿਆ ਹੈ। 300 ਦੇ ਕਰੀਬ ਯਾਤਰੂ ਜੋ ਕਿ ਆਪਣੇ ਰਿਸ਼ਤੇਦਾਰਾਂ ਨੂੰ ਮਿਲਣ ਅਤੇ ਸੱਚਖੰਡ...
ਪੰਜਾਬ ਸਰਕਾਰ ਵੱਲੋਂ 8 ਅਪ੍ਰੈਲ ਨੂੰ ਗਜ਼ਟਿਡ ਛੁੱਟੀ ਦਾ ਐਲਾਨ
. . .  about 3 hours ago
ਚੰਡੀਗੜ੍ਹ, 7 ਅਪ੍ਰੈਲ - ਪੰਜਾਬ ਸਰਕਾਰ ਨੇ ਸ੍ਰੀ ਗੁਰੂ ਨਾਭਾ ਦਾਸ ਜੀ ਦੇ ਜਨਮ ਦਿਵਸ 8 ਅਪ੍ਰੈਲ, 2020 ਦਿਨ ਬੁੱਧਵਾਰ ਨੂੰ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਹੈ।ਪੰਜਾਬ ਸਰਕਾਰ ਦੇ ਇੱਕ ਬੁਲਾਰੇ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਪ੍ਰਸੋਨਲ ਵਿਭਾਗ ਵੱਲੋਂ ਜਾਰੀ ਅਧਿਸੂਚਨਾ ਅਨੁਸਾਰ ਸ੍ਰੀ ਗੁਰੂ ਨਾਭਾ ਦਾਸ ਜੀ ਦੇ ਜਨਮ ਦਿਵਸ 8 ਅਪ੍ਰੈਲ, 2020 ਦਿਨ ਬੁੱਧਵਾਰ...
ਹੱਦ 'ਤੇ ਵਸੇ ਪਿੰਡਾਂ ਵਾਲਿਆਂ ਵੀ ਨਾਕੇ ਲਾ ਕੇ ਹਰਿਆਣੇ ਨਾਲੋਂ ਤੋੜਿਆ ਨਾਤਾ
. . .  about 3 hours ago
ਸ਼ੁਤਰਾਣਾ, 7 ਅਪ੍ਰੈਲ (ਬਲਦੇਵ ਸਿੰਘ ਮਹਿਰੋਕ) - ਕੋਰੋਨਾ ਵਾਇਰਸ ਦੀ ਮਹਾਂਮਾਰੀ ਨੂੰ ਰੋਕਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਲਾਏ ਕਰਫ਼ਿਊ ਦੇ ਬਾਵਜੂਦ ਪੰਜਾਬ ਵਿਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਲਗਾਤਾਰ ਵਧਣ ਕਾਰਨ ਪੁਲਿਸ ਪ੍ਰਸ਼ਾਸਨ...
ਸੰਤ ਗੁਰਬਚਨ ਸਿੰਘ ਪਠਲਾਵਾ ਵਾਲਿਆਂ ਨੂੰ ਹਸਪਤਾਲ ਤੋਂ ਛੁੱਟੀ ਮਿਲੀ
. . .  about 4 hours ago
ਬੰਗਾ, 7 ਅਪ੍ਰੈਲ(ਜਸਬੀਰ ਸਿੰਘ ਨੂਰਪੁਰ)- ਕੋਰੋਨਾ ਵਾਇਰਸ ਦੇ ਸੈਂਪਲ ਪਾਜ਼ਿਟਿਵ ਆਉਣ ਕਾਰਨ ਪਿੰਡ ਪਠਲਾਵਾ ਦੇ ਗੁਰਦੁਆਰਾ ਸੰਤ ਘਨੱਈਆ ...
ਮੋਗਾ ਜ਼ਿਲ੍ਹੇ ਦਾ ਪਿੰਡ ਚੀਦਾ ਅਤੇ ਸੁਖਾਨੰਦ ਪ੍ਰਸ਼ਾਸਨ ਵੱਲੋਂ ਮੁਕੰਮਲ ਸੀਲ, ਸੱਤ ਦਿਨ ਬੈਂਕ ਵੀ ਬੰਦ ਰੱਖਣ ਦੇ ਆਦੇਸ਼
. . .  about 4 hours ago
ਠੱਠੀ ਭਾਈ, 7 ਅਪ੍ਰੈਲ (ਜਗਰੂਪ ਸਿੰਘ ਮਠਾੜੂ) - ਧਰਮ ਪ੍ਰਚਾਰ ਲਈ ਮੁੰਬਈ ਤੋ ਵੱਖ-ਵੱਖ ਥਾਂਈ ਹੁੰਦੇ ਹੋਏ ਮੋਗਾ ਜ਼ਿਲ੍ਹੇ ਦੇ ਪਿੰਡ ਚੀਦਾ ਦੀ ਮਸੀਤ ਵਿਚ ਠਹਿਰੇ 13 ਮੁਸਲਿਮ ...
ਕੋਰੋਨਾ ਦੀ ਚਪੇਟ 'ਚ ਆਈ ਮ੍ਰਿਤਕ ਮਹਿਲਾ ਦੇ 6 ਪਰਿਵਾਰਕ ਮੈਂਬਰਾਂ ਦੀ ਵੀ ਰਿਪੋਰਟ ਆਈ ਪਾਜ਼ੀਟਿਵ
. . .  about 4 hours ago
ਪਠਾਨਕੋਟ, 7 ਅਪ੍ਰੈਲ (ਸੰਧੂ) -ਜ਼ਿਲ੍ਹਾ ਪਠਾਨਕੋਟ ਦੇ ਕਸਬਾ ਸੁਜਾਨਪੁਰ ਦੀ ਮਹਿਲਾ ਰਾਜਰਾਨੀ ਦੀ ਕੋਰੋਨਾ ਵਾਇਰਸ ਦੀ ਚਪੇਟ 'ਚ ਆਉਣ ...
ਵਿਸਾਖੀ ਨੂੰ ਸਮਰਪਿਤ ਆਨਲਾਈਨ ਧਾਰਮਿਕ ਪ੍ਰਤੀਯੋਗਤਾ ਕਰਵਾਉਣ ਦਾ ਜਥੇਦਾਰ ਅਕਾਲ ਤਖਤ ਵੱਲੋਂ ਐਲਾਨ
. . .  about 4 hours ago
ਤਲਵੰਡੀ ਸਾਬੋ, 7 ਅਪ੍ਰੈਲ (ਰਣਜੀਤ ਸਿੰਘ ਰਾਜੂ) - ਜਿੱਥੇ ਇੱਕ ਪਾਸੇ ਕੋਰੋਨਾ ਵਾਇਰਸ ਨੂੰ ਦੇਖਦਿਆਂ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ...
ਕੈਪਟਨ ਵੱਲੋਂ ਮਾਲ ਮਹਿਕਮੇ ਦੇ ਕਰਮਚਾਰੀਆਂ ਅਤੇ ਅਧਿਕਾਰੀਆਂ ਵੱਲੋਂ ਕੀਤੇ ਜਾ ਰਹੇ ਕੰਮਾਂ ਦੀ ਸ਼ਲਾਘਾ: ਗੁਰਪ੍ਰੀਤ ਕਾਂਗੜ
. . .  about 4 hours ago
ਚੰਡੀਗੜ੍ਹ, 7 ਅਪ੍ਰੈਲ (ਸੁਰਿੰਦਰਪਾਲ)- ਕੋਵਿਡ 19 ਕਾਰਨ ਪੈਦਾ ਹੋਈ ਸੰਕਟ ਦੀ ਇਸ ਘੜੀ ਵਿਚ ਮਾਲ ਵਿਭਾਗ ਦੇ ਮੁਲਾਜ਼ਮਾਂ ਤੇ ਅਧਿਕਾਰੀਆਂ ਨੇ ਸੇਵਾ ਦੀ ਨਵੀਂ ਮਿਸਾਲ...
ਵਿਸ਼ੇਸ਼ ਹਵਾਈ ਉਡਾਣਾਂ ਰਾਹੀਂ ਭਾਰਤ 'ਚ ਫਸੇ ਅਮਰੀਕਾ ਜਾਣ ਵਾਲੇ ਹਵਾਈ ਅੱਡਾ ਵਿਖੇ ਪੁੱਜਣੇ ਸ਼ੁਰੂ
. . .  about 5 hours ago
ਰਾਜਾਸਾਂਸੀ, 7 ਅਪ੍ਰੈਲ (ਹੇਰ/ਖੀਵਾ)- ਵਿਸ਼ਵ ਭਰ 'ਚ ਕੋਰੋਨਾ ਵਾਇਰਸ ਕਰਕੇ ਫੈਲੀ ਮਹਾਂਮਾਰੀ ਕਾਰਨ ਠੱਪ ਹੋਈਆਂ ਹਵਾਈ ਸੇਵਾਵਾਂ ਕਰਕੇ ਵਿਦੇਸ਼ਾਂ...
ਜਲੰਧਰ ਦੇ ਡਿਪਟੀ ਕਮਿਸ਼ਨਰ ਵੱਲੋਂ ਕੈਮਿਸਟ ਦੁਕਾਨਾਂ ਰੋਜ਼ਾਨਾ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਖੋਲ੍ਹਣ ਦਾ ਐਲਾਨ
. . .  about 5 hours ago
ਅੰਮ੍ਰਿਤਸਰ ਦੇ ਡੀ.ਸੀ ਵੱਲੋਂ ਅਮਰੀਕਾ ਅਤੇ ਕੈਨੇਡਾ ਨੂੰ ਜਾਣ ਵਾਲੀਆਂ ਉਡਾਣਾਂ ਦਾ ਲਿਆ ਜਾਵੇਗਾ ਜਾਇਜ਼ਾ
. . .  about 5 hours ago
ਗੁਰਦੁਆਰਾ ਮਜਨੂੰ ਕਾ ਟਿੱਲਾ ਵਿਰੁੱਧ ਪਰਚਾ ਕੇਜਰੀਵਾਲ ਦੀ ਸਿੱਖ ਵਿਰੋਧੀ ਸੋਚ ਦਾ ਪ੍ਰਮਾਣ : ਭਾਈ ਲੌਂਗੋਵਾਲ
. . .  about 5 hours ago
ਮੋਗਾ 'ਚ ਤਬਲੀਗ਼ੀ ਜਮਾਤ ਨਾਲ ਸੰਬੰਧਿਤ 3 ਹੋਰ ਵਿਅਕਤੀ ਪਾਏ ਗਏ ਪਾਜ਼ੀਟਿਵ
. . .  about 6 hours ago
ਕੋਰੋਨਾ ਪੀੜਤ ਵਿਅਕਤੀ ਦੀ ਮੌਤ ਸੰਸਕਾਰ ਕਰਨ ਲਈ ਪਟਵਾਰੀ ਪੋਲੀ ਨੇ ਅੱਗੇ ਆਉਣ ਦਾ ਕੀਤਾ ਨਿਧੜਕ ਉਪਰਾਲਾ
. . .  about 6 hours ago
ਗੁਰੂਹਰਸਹਾਏ ਵਿਖੇ ਸਫ਼ਾਈ ਕਰਮਚਾਰੀ ਨੂੰ ਇਕ ਵਿਅਕਤੀ ਨੇ ਪਿਸਤੌਲ ਦਿਖਾ ਦਿੱਤੀ ਜਾਨੋ ਮਾਰਨ ਦੀ ਧਮਕੀ
. . .  about 6 hours ago
ਪੰਜਾਬ ਦੀਆਂ ਸਹਿਕਾਰੀ ਸਭਾਵਾਂ ਦੇ ਮੈਂਬਰਾਂ ਨੂੰ ਪਿਛਲੇ ਵਿੱਤੀ ਸਾਲ ਵਾਂਗ ਹੀ ਮਿਲੇਗਾ ਹੱਦ ਕਰਜ਼ਾ : ਰੰਧਾਵਾ
. . .  about 6 hours ago
ਹੁਣ 20 ਅਪ੍ਰੈਲ ਤੱਕ ਬਿਜਲੀ ਦਾ ਬਿੱਲ ਭਰ ਸਕਣਗੇ ਗਾਹਕ
. . .  about 6 hours ago
ਬੇਮੌਸਮੀ ਬਰਸਾਤ ਕਾਰਨ ਫ਼ਸਲਾਂ ਦਾ ਨੁਕਸਾਨ ਕਿਸਾਨ ਪ੍ਰੇਸ਼ਾਨ
. . .  about 7 hours ago
ਸੁਖਬੀਰ ਬਾਦਲ ਨੇ ਸਿਵਲ ਹਸਪਤਾਲ ਜਲਾਲਾਬਾਦ ਵਿਖੇ ਵੈਂਟੀਲੇਟਰ ਵਾਲੀ ਐਂਬੂਲੈਂਸ ਵੈਨ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ
. . .  about 7 hours ago
ਝੋਕ ਹਰੀ ਹਰ ਵਿਖੇ ਅਸਮਾਨੀ ਬਿਜਲੀ ਡਿੱਗਣ ਕਾਰਨ ਮਕਾਨਾਂ ਨੂੰ ਪਹੁੰਚਿਆ ਨੁਕਸਾਨ
. . .  about 7 hours ago
ਜਾਪਾਨ ਦੇ ਪ੍ਰਧਾਨ ਮੰਤਰੀ ਨੇ ਟੋਕਿਓ ਅਤੇ ਓਸਾਕਾ ਸਮੇਤ 5 ਰਾਜਾਂ 'ਚ ਐਮਰਜੈਂਸੀ ਦਾ ਕੀਤਾ ਐਲਾਨ
. . .  about 7 hours ago
ਵਟਸਐੱਪ 'ਤੇ ਹੁਣ ਸਿਰਫ਼ ਇਕ ਯੂਜ਼ਰ ਨੂੰ ਹੀ ਭੇਜਿਆ ਜਾ ਸਕੇਗਾ ਫਾਰਵਰਡ ਮੈਸੇਜ
. . .  about 7 hours ago
ਕੋਰੋਨਾ ਦੇ ਨਵੇਂ ਪਾਜ਼ੀਟਿਵ ਕੇਸਾਂ ਚ ਪਿੰਡ ਦੀ ਸਰਪੰਚ ਅਤੇ ਉਸ ਦਾ ਬਲਾਕ ਸੰਮਤੀ ਮੈਂਬਰ ਪਤੀ ਵੀ ਸ਼ਾਮਿਲ
. . .  about 8 hours ago
ਸਰਬ ਪਾਰਟੀ ਮੀਟਿੰਗ ਸੱਦਣ ਲਈ ਨਾ ਤਾਂ ਸਮਾਂ ਤੇ ਨਾ ਲੋੜ- ਕੈਪਟਨ ਨੇ ਸੁਖਬੀਰ ਬਾਦਲ ਦੇ ਪੱਤਰ ਦਾ ਦਿੱਤਾ ਜਵਾਬ
. . .  about 8 hours ago
ਅਧਿਆਪਕ ਵੈੱਲਫੇਅਰ ਸੁਸਾਇਟੀ ਵੱਲੋਂ 752 ਦੇ ਕਰੀਬ ਗ਼ਰੀਬ ਲੋੜਵੰਦ ਪਰਿਵਾਰਾਂ ਨੂੰ ਵੰਡਿਆ ਗਿਆ ਰਾਸ਼ਨ
. . .  about 8 hours ago
ਦਿੱਲੀ ਦੇ ਮੁੱਖ ਮੰਤਰੀ ਕੋਰੋਨਾ ਵਾਇਰਸ 'ਤੇ ਕਰ ਰਹੇ ਹਨ ਸੰਬੋਧਨ
. . .  about 9 hours ago
ਨਵਾਂਸ਼ਹਿਰ ਦੇ 18 'ਚੋਂ 10 ਕੋਰੋਨਾ ਪੀੜਤਾਂ ਦੀ ਰਿਪੋਰਟ ਆਈ ਨੈਗੇਟਿਵ
. . .  about 9 hours ago
ਸਾਬਕਾ ਨਿਗਰਾਨ ਇੰਜੀਨੀਅਰ ਜਸਵਿੰਦਰ ਸਿੰਘ ਦੀ ਮ੍ਰਿਤਕ ਦੇਹ ਲੈਣ ਤੋਂ ਪਰਿਵਾਰ ਵੱਲੋਂ ਇਨਕਾਰ
. . .  about 9 hours ago
ਪਿੰਡ ਮਨੌਲੀ ਵਿਖੇ ਇਕ ਔਰਤ ਦੀ ਸ਼ੱਕੀ ਹਾਲਤਾਂ 'ਚ ਹੋਈ ਮੌਤ
. . .  about 9 hours ago
ਕਰਫਿਊ ਦੌਰਾਨ ਨਾਭਾ ਪੁਲਿਸ ਨੇ ਇੱਕ ਜਾਅਲੀ ਪੱਤਰਕਾਰ ਕੀਤਾ ਗ੍ਰਿਫ਼ਤਾਰ
. . .  about 9 hours ago
13 ਸਾਲਾ ਮਾਸੂਮ ਬੱਚੇ ਦੀ ਦੌਰਾ ਪੈਣ ਕਰਨ ਹੋਈ ਮੌਤ
. . .  about 9 hours ago
ਤਨਖ਼ਾਹਾਂ 'ਚ ਕਟੌਤੀ ਨੂੰ ਲੈ ਕੇ ਢਿਲਵਾਂ ਦੇ ਬਿਜਲੀ ਕਾਮਿਆਂ ਵੱਲੋਂ ਰੋਸ ਵਿਖਾਵਾ
. . .  about 9 hours ago
ਜਾਅਲੀ ਖ਼ਬਰਾਂ ਫੈਲਾਉਣ ਵਾਲਿਆਂ ਦੀ ਖੈਰ ਨਹੀਂ : ਡੀ.ਜੀ.ਪੀ. ਦਿਨਕਰ ਗੁਪਤਾ
. . .  1 minute ago
ਡੀ.ਜੀ.ਪੀ. ਦਿਨਕਰ ਗੁਪਤਾ ਕੋਵਿਡ ਕਰਫ਼ਿਊ ਦੌਰਾਨ ਪੰਜਾਬ ਪੁਲਿਸ ਦੀਆਂ ਪਹਿਲਕਦਮੀਆਂ ਬਾਰੇ ਪੰਜਾਬ ਵਾਸੀਆਂ ਦੇ ਹੋ ਰਹੇ ਹਨ ਰੂ-ਬ-ਰੂ
. . .  about 10 hours ago
ਨਿਊਯਾਰਕ 'ਚ ਪਹਿਲੇ ਸਿੱਖ ਦੀ ਕੋਰੋਨਾ ਵਾਇਰਸ ਕਾਰਨ ਹੋਈ ਮੌਤ
. . .  about 10 hours ago
ਬਾਹਰਲਿਆਂ ਦੇ ਦਾਖ਼ਲੇ ਰੋਕਣ ਲਈ ਕਈ ਪੰਚਾਇਤਾਂ ਨਿਭਾ ਰਹੀਆਂ ਹਨ ਚੌਕੀਦਾਰਾਂ ਵਾਲੇ ਫ਼ਰਜ਼
. . .  about 10 hours ago
ਪੁਲਿਸ ਛਾਉਣੀ 'ਚ ਤਬਦੀਲ ਹੋਇਆ ਪਿੰਡ ਚੀਦਾ
. . .  about 10 hours ago
ਸਿਵਲ ਹਸਪਤਾਲ ਖਰੜ 'ਚ ਕੋਰੋਨਾ ਵਾਇਰਸ ਦਾ ਸ਼ੱਕੀ ਮਰੀਜ਼ ਦਾਖਲ
. . .  about 10 hours ago
ਆੜ੍ਹਤੀਆਂ ਐਸੋਸੀਏਸ਼ਨ ਜੰਡਿਆਲਾ ਗੁਰੂ ਵੱਲੋਂ 'ਮੁੱਖ ਮੰਤਰੀ-ਪੰਜਾਬ ਕੋਵਿਡ-19 ਰਿਲੀਫ ਫ਼ੰਡ' 'ਚ ਇਕ ਲੱਖ ਰੁਪਏ ਦੀ ਰਾਸ਼ੀ ਦਾ ਯੋਗਦਾਨ
. . .  about 10 hours ago
ਵਿਸ਼ੇਸ਼ ਹਵਾਈ ਉਡਾਣਾਂ ਰਾਹੀਂ ਭਾਰਤ 'ਚ ਫਸੇ ਅਮਰੀਕਾ ਵਾਸੀ ਪਰਤਣਗੇ ਵਾਪਸ
. . .  about 10 hours ago
2 ਹੋਰ ਔਰਤਾਂ ਦੇ ਨਮੂਨੇ ਪਾਜ਼ੀਟਿਵ ਆਉਣ ਨਾਲ ਜ਼ਿਲ੍ਹਾ ਮਾਨਸਾ 'ਚ ਪ੍ਰਭਾਵਿਤ ਮਰਕਜ਼ ਜਮਾਤੀਆਂ ਦੀ ਗਿਣਤੀ ਹੋਈ 5
. . .  about 10 hours ago
ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਵੱਲੋਂ ਵੱਖ ਵੱਖ ਪਿੰਡਾਂ ਦਾ ਤੂਫ਼ਾਨੀ ਦੌਰਾ
. . .  about 11 hours ago
ਪਠਾਨਕੋਟ 'ਚ ਹੁਣ ਮ੍ਰਿਤਕ ਔਰਤ ਦਾ ਪਤੀ ਵੀ ਪਾਇਆ ਗਿਆ ਕੋਰੋਨਾ ਪਾਜ਼ੀਟਿਵ
. . .  about 11 hours ago
ਫ਼ਰੀਦਕੋਟ 'ਚ ਕੋਰੋਨਾ ਨਾਲ ਸਬੰਧਿਤ 41 'ਚੋ 38 ਵਿਅਕਤੀਆਂ ਦੇ ਸੈਂਪਲ ਆਏ ਨੈਗੇਟਿਵ
. . .  about 11 hours ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 6 ਕੱਤਕ ਸੰਮਤ 550

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਅੱਗ ਕਾਰਨ ਲਖਨੌਰ ਫ਼ਰਨੀਚਰ ਮਾਰਕੀਟ ਦੇ ਦੁਕਾਨਦਾਰਾਂ ਦਾ ਕਰੋੜਾਂ ਦਾ ਨੁਕਸਾਨ

ਐੱਸ. ਏ. ਐੱਸ. ਨਗਰ, 21 ਅਕਤੂਬਰ (ਕੇ. ਐੱਸ. ਰਾਣਾ)- ਇਥੋਂ ਦੇ ਨਾਲ ਲੱਗਦੇ ਪਿੰਡ ਲਖਨੌਰ ਵਿਚਲੀ ਫ਼ਰਨੀਚਰ ਮਾਰਕੀਟ ਵਿਖੇ ਇਕ ਵਾਰ ਫਿਰ ਤੜਕਸਾਰ ਭਿਆਨਕ ਅੱਗ ਲੱਗਣ ਕਾਰਨ ਕਰੀਬ ਦੋ ਦਰਜਨ ਫ਼ਰਨੀਚਰ ਦੀਆਂ ਦੁਕਾਨਾਂ ਸੜ ਕੇ ਸੁਆਹ ਹੋ ਗਈਆਂ, ਜਦਕਿ ਤੇਜ਼ੀ ਨਾਲ ਫੈਲੀ ਅੱਗ ਦੀ ਲਪੇਟ 'ਚ ਆਈਆਂ ਦੁਕਾਨਾਂ ਵਿਚੋਂ ਕਿਸੇ ਨੂੰ ਵੀ ਆਪਣਾ ਸਾਮਾਨ ਬਾਹਰ ਕੱਢਣ ਦਾ ਮੌਕਾ ਤੱਕ ਨਹੀਂ ਮਿਲਿਆ | ਜਾਣਕਾਰੀ ਅਨੁਸਾਰ ਤੜਕੇ 4.30 ਵਜੇ ਦੇ ਕਰੀਬ ਮਾਰਕੀਟ 'ਚ ਲੱਗੀ ਅੱਗ ਦਾ ਜਦੋਂ ਉਥੇ ਤਾਇਨਾਤ ਚੌਕੀਦਾਰ ਨੂੰ ਪਤਾ ਚੱਲਿਆ ਤਾਂ ਉਸ ਵਲੋਂ ਫਾਇਰ ਬਿ੍ਗੇਡ ਨੂੰ ਫ਼ੋਨ ਕਰਨ ਦੀ ਬਜਾਏ ਦੁਕਾਨਦਾਰਾਂ ਨੂੰ ਫ਼ੋਨ ਕਰਕੇ ਇਸ ਘਟਨਾ ਬਾਰੇ ਦੱਸਿਆ ਗਿਆ, ਜਿਸ ਕਾਰਨ ਇਹ ਅੱਗ ਹੋਰ ਤੇਜ਼ੀ ਨਾਲ ਫੈਲ ਗਈ | ਇਸੇ ਦੌਰਾਨ ਕਿਸੇ ਰਾਹਗੀਰ ਨੇ ਫਾਇਰ ਬਿ੍ਗੇਡ ਦਫ਼ਤਰ ਨੂੰ ਅੱਗ ਦੀ ਇਸ ਘਟਨਾ ਦੀ ਜਾਣਕਾਰੀ ਦਿੱਤੀ, ਜਿਸ ਤੋਂ ਬਾਅਦ ਮੌਕੇ 'ਤੇ ਪਹੁੰਚੀਆਂ ਮੁਹਾਲੀ ਫਾਇਰ ਬਿ੍ਗੇਡ ਦੀਆਂ 6 ਗੱਡੀਆਂ ਤੇ ਚੰਡੀਗੜ•ਅਤੇ ਪੰਚਕੂਲਾ ਤੋਂ ਆਈ 1-1 ਫਾਇਰ ਬਿ੍ਗੇਡ ਦੀ ਗੱਡੀ ਵਲੋਂ ਭਾਰੀ ਮੁਸ਼ੱਕਤ ਨਾਲ ਹੋਰ ਨੁਕਸਾਨ ਹੋਣ ਤੋਂ ਬਚਾਇਆ ਗਿਆ | ਭਾਵੇਂ ਇਸ ਘਟਨਾ ਦੌਰਾਨ ਕੋਈ ਜਾਨੀ ਨੁਕਸਾਨ ਹੋਣ ਤੋਂ ਬਚਾਅ ਹੋ ਗਿਆ ਪਰ ਕਰੋੜਾਂ ਰੁਪਏ ਦਾ ਫ਼ਰਨੀਚਰ ਸੜ ਕੇ ਸੁਆਹ ਹੋ ਗਿਆ | ਇਥੇ ਇਹ ਗੱਲ ਵੀ ਦੱਸਣਯੋਗ ਹੈ ਕਿ ਜੇਕਰ ਇਸ ਫ਼ਰਨੀਚਰ ਮਾਰਕੀਟ ਦੀ ਅੱਗ 'ਤੇ ਸਮਾਂ ਰਹਿੰਦਿਆਂ ਕਾਬੂ ਨਾ ਪਾਇਆ ਜਾਂਦਾ ਤਾਂ ਇਸ ਦੇ ਨੇੜੇ ਪੈਂਦੇ ਪੈਟਰੋਲ ਪੰਪ ਦੇ ਅੱਗ ਦੀ ਲਪੇਟ 'ਚ ਆ ਜਾਣ ਕਾਰਨ ਕੋਈ ਵੱਡਾ ਹਾਦਸਾ ਵੀ ਵਾਪਰ ਸਕਦਾ ਸੀ | ਇਹ ਵੀ ਪਤਾ ਚੱਲਾ ਹੈ ਕਿ ਇਨ•ਾਂ ਦੁਕਾਨਾਂ ਅੰਦਰ ਥਿਨਰ ਤੇ ਫੋਮ ਸਮੇਤ ਵੱਡੀ ਮਾਤਰਾ 'ਚ ਲੱਕੜ ਆਦਿ ਪਏ ਹੋਣ ਕਾਰਨ ਹੀ ਇਹ ਅੱਗ ਇੰਨੀ ਤੇਜ਼ੀ ਨਾਲ ਫੈਲੀ ਹੈ | ਇਸ ਮੌਕੇ ਪ੍ਰਭਾਵਿਤ ਦੁਕਾਨਦਾਰਾਂ ਪ੍ਰੀਤ ਫ਼ਰਨੀਚਰ ਹਾਊਸ ਦੇ ਮਾਲਕ ਹਰਿੰਦਰ ਸਿੰਘ ਚੰੁਨੀਮਾਜਰਾ ਤੇ ਹੋਰਨਾਂ ਨੇ ਪੰਜਾਬ ਸਰਕਾਰ ਤੇ ਜ਼ਿਲ੍ਹ•ਾ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਉਨ੍ਹ•ਾਂ ਨੂੰ ਢੁਕਵਾਂ ਮੁਆਵਜ਼ਾ ਦੇਣ ਦੇ ਨਾਲ-ਨਾਲ ਪੱਕੀ ਮਾਰਕੀਟ ਬਣਾ ਕੇ ਉਨ੍ਹ•ਾਂ ਦੇ ਮੁੜ ਵਸੇਬੇ ਦਾ ਪ੍ਰਬੰਧ ਕੀਤਾ ਜਾਵੇ |
ਬੀਤੇ ਅਪ੍ਰੈਲ ਮਹੀਨੇ ਵੀ ਮਾਰਕੀਟ ਦੀਆਂ ਦੋ ਦਰਜਨ ਦੁਕਾਨਾਂ ਸੜ ਕੇ ਹੋਈਆਂ ਸਨ ਸੁਆਹ
ਬੀਤੇ ਅਪ੍ਰੈਲ ਮਹੀਨੇ ਦੌਰਾਨ ਵੀ ਲਖਨੌਰ ਵਿਚਲੀ ਇਸ ਫ਼ਰਨੀਚਰ ਮਾਰਕੀਟ 'ਚ ਅੱਗ ਲੱਗਣ ਕਾਰਨ ਕਰੀਬ ਦੋ ਦਰਜਨ ਦੁਕਾਨਾਂ ਸੜਨ ਕਾਰਨ ਦੁਕਾਨਦਾਰਾਂ ਦਾ ਭਾਰੀ ਨੁਕਸਾਨ ਹੋਇਆ ਸੀ | ਹੈਰਾਨੀ ਦੀ ਗੱਲ ਇਹ ਵੀ ਹੈ ਕਿ ਇਨ•ਾਂ ਦੁਕਾਨਦਾਰਾਂ ਵਲੋਂ ਬੀਤੇ ਅਪ੍ਰੈਲ ਮਹੀਨੇ ਦੀ ਘਟਨਾ ਤੋਂ ਕੋਈ ਸਬਕ ਨਹੀਂ ਲਿਆ ਗਿਆ ਕਿਉਂਕਿ ਇਥੋਂ ਦੇ ਦੁਕਾਨਦਾਰਾਂ ਵਲੋਂ ਜਲਣਸ਼ੀਲ ਪਦਾਰਥ ਵੀ ਦੁਕਾਨਾਂ ਦੇ ਅੰਦਰ ਹੀ ਰੱਖੇ ਹੋਏ ਸਨ | ਇਸ ਤੋਂ ਇਲਾਵਾ ਅਗਜਨੀ ਦੀ ਘਟਨਾ ਮੌਕੇ ਕਿਸੇ ਕਿਸਮ ਦੇ ਅੱਗ ਬੁਝਾਊ ਯੰਤਰ ਦੇ ਮੌਕੇ 'ਤੇ ਉਪਲੱਬਧ ਨਾ ਹੋਣ ਕਾਰਨ ਆਮ ਲੋਕ ਦੁਕਾਨਦਾਰਾਂ ਦੀ ਮਦਦ ਕਰਨ 'ਚ ਬੇਬੱਸ ਨਜ਼ਰ ਆਏ |
ਕੀ ਕਹਿਣਾ ਹੈ ਫਾਇਰ ਅਫ਼ਸਰਾਂ ਦਾ
ਅਗਜਨੀ ਦੀ ਘਟਨਾ ਸਬੰਧੀ ਫਾਇਰ ਅਫ਼ਸਰ ਦਵਿੰਦਰ ਸਿੰਘ ਡੋਗਰਾ ਅਤੇ ਕਰਮ ਚੰਦ ਸੂਦ ਨੇ ਦੱਸਿਆ ਕਿ ਉਨ•ਾਂ ਨੂੰ ਕਿਸੇ ਰਾਹਗੀਰ ਵਲੋਂ 4.55 ਵਜੇ ਫ਼ੋਨ ਕਰਕੇ ਇਸ ਘਟਨਾ ਦੀ ਜਾਣਕਾਰੀ ਦਿੱਤੀ ਗਈ ਸੀ, ਜਿਸ ਤੋਂ ਬਾਅਦ ਤੁਰੰਤ ਉਨ•ਾਂ ਹਰਕਤ 'ਚ ਆ ਕੇ ਖ਼ੁਦ ਸਾਰੇ ਫਾਇਰ ਟੈਂਡਰ ਮੌਕੇ 'ਤੇ ਪਹੁੰਚਾ ਕੇ ਅੱਗ 'ਤੇ ਕਾਬੂ ਪਾਉਣਾ ਸ਼ੁਰੂ ਕਰ ਦਿੱਤਾ ਸੀ | ਪੁੱਛੇ ਜਾਣ 'ਤੇ ਉਨ•੍ਹਾਂ ਕਿਹਾ ਕਿ ਅੱਗ ਨਾਲ ਹੋਏ ਨੁਕਸਾਨ ਦਾ ਅਜੇ ਕੋਈ ਅੰਦਾਜਾ ਨਹੀਂ ਲਗਾਇਆ ਜਾ ਸਕਦਾ ਪਰ ਦੀਵਾਲੀ ਅਤੇ ਵਿਆਹ-ਸ਼ਾਦੀਆਂ ਦਾ ਸੀਜ਼ਨ ਹੋਣ ਕਰਕੇ ਦੁਕਾਨਾਂ ਵਿਚ ਬਹੁਤ ਜ਼ਿਆਦਾ ਸਾਮਾਨ ਭਰਿਆ ਹੋਇਆ ਸੀ, ਲਿਹਾਜ਼ਾ ਇਸ ਘਟਨਾ 'ਚ ਦੁਕਾਨਦਾਰਾਂ ਦਾ ਭਾਰੀ ਨੁਕਸਾਨ ਹੋਇਆ ਹੈ | ਉਨ•ਾਂ ਕਿਹਾ ਕਿ ਅੱਗ ਕਾਰਨ 17 ਦੁਕਾਨਾਂ ਅਤੇ ਲੱਕੜ ਦੇ 2 ਆਰੇ ਸੜ ਕੇ ਸੁਆਹ ਹੋ ਗਏ ਹਨ | ਅੱਗ ਲੱਗਣ ਦੇ ਕਾਰਨਾਂ ਦਾ ਵੀ ਅਜੇ ਤੱਕ ਕੋਈ ਪਤਾ ਨਹੀਂ ਚੱਲ ਸਕਿਆ |
ਕਿਹੜੀਆਂ-ਕਿਹੜੀਆਂ ਦੁਕਾਨਾਂ ਦਾ ਹੋਇਆ ਨੁਕਸਾਨ
ਇਸ ਘਟਨਾ ਦੌਰਾਨ ਸਰਦਾਰ ਪਲਾਈ ਬੋਰਡ, ਸਿਲੈਕਸ਼ਨ ਫ਼ਰਨੀਚਰ ਹਾਊਸ, ਸੀ. ਟੀ. ਫ਼ਰਨੀਚਰ ਹਾਊਸ, ਜਸਨੂਰ ਫ਼ਰਨੀਚਰ ਹਾਊਸ, ਪ੍ਰੀਤ ਫ਼ਰਨੀਚਰ ਹਾਊਸ, ਗੁਰੂ ਨਾਨਕ ਫ਼ਰਨੀਚਰ ਹਾਊਸ, ਨਰਿੰਦਰ ਫ਼ਰਨੀਚਰ ਹਾਊਸ, ਸਨਾਇਆ ਫ਼ਰਨੀਚਰ ਹਾਊਸ, ਅਨਸਾਰੀ ਫ਼ਰਨੀਚਰ ਹਾਊਸ, ਐੱਸ. ਟੀ. ਫ਼ਰਨੀਚਰ ਹਾਊਸ, ਮਹੇਸ਼ ਫ਼ਰਨੀਚਰ ਹਾਊਸ, ਨਫੀਸ ਫ਼ਰਨੀਚਰ ਹਾਊਸ, ਗੁਰੂ ਕ੍ਰਿਪਾ ਫ਼ਰਨੀਚਰ ਹਾਊਸ, ਦਿਲਸ਼ਾਦ ਫ਼ਰਨੀਚਰ ਹਾਊਸ, ਲਕਸ਼ਮੀ ਫ਼ਰਨੀਚਰ ਹਾਊਸ, ਪ੍ਰਮੋਦ ਫ਼ਰਨੀਚਰ ਹਾਊਸ, ਉਰਮਿਲਾ ਫ਼ਰਨੀਚਰ ਹਾਊਸ, ਜੇ. ਐੱਸ. ਰਾਏ. ਫ਼ਰਨੀਚਰ ਹਾਊਸ, ਰਾਮ ਬਦਨ ਫ਼ਰਨੀਚਰ ਹਾਊਸ, ਅਸਲਮ ਫ਼ਰਨੀਚਰ ਹਾਊਸ ਅਤੇ ਗੌਤਮ ਫ਼ਰਨੀਚਰ ਹਾਊਸ ਦਾ ਕਰੋੜਾਂ ਰੁਪਏ ਦਾ ਸਾਮਾਨ ਸੜ ਕੇ ਸੁਆਹ ਹੋ ਗਿਆ ਹੈ |
ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਫ਼ਰਨੀਚਰ ਮਾਰਕੀਟ ਦਾ ਲਿਆ ਜਾਇਜ਼ਾ
ਅੱਗ ਲੱਗਣ ਕਾਰਨ ਨੁਕਸਾਨੀ ਲਖਨੌਰ ਸਥਿਤ ਫ਼ਰਨੀਚਰ ਮਾਰਕੀਟ ਦਾ ਜਾਇਜ਼ਾ ਲੈਂਦਿਆਂ ਪਸ਼ੂ ਪਾਲਣ, ਡੇਅਰੀ ਵਿਕਾਸ ਤੇ ਕਿਰਤ ਮੰਤਰੀ ਪੰਜਾਬ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਪੰਜਾਬ ਸਰਕਾਰ ਇਸ ਔਖੀ ਘੜੀ ਵਿਚ ਪ੍ਰਭਾਵਿਤ ਦੁਕਾਨਦਾਰਾਂ ਦੇ ਨਾਲ ਖੜ•ੀ ਹੈ | ਉਨ•ਾਂ ਕਿਹਾ ਕਿ ਫ਼ਰਨੀਚਰ ਮਾਰਕੀਟਾਂ 'ਚ ਵਾਰ-ਵਾਰ ਅੱਗ ਲੱਗਣ ਨਾਲ ਦੁਕਾਨਦਾਰਾਂ ਦਾ ਕਾਫੀ ਮਾਲੀ ਨੁਕਸਾਨ ਹੋ ਜਾਂਦਾ ਹੈ ਅਤੇ ਇਨ•ਾਂ ਦੁਕਾਨਦਾਰਾਂ ਅਤੇ ਹੋਰਨਾਂ ਕਈ ਮਾਰਕੀਟਾਂ ਦੇ ਦੁਕਾਨਦਾਰਾਂ ਨੂੰ ਅਜਿਹੀਆਂ ਮੁਸ਼ਕਿਲਾਂ ਤੋਂ ਨਿਜ਼ਾਤ ਦਿਵਾਉਣ ਲਈ ਮੁਹਾਲੀ ਅੰਦਰ ਮਾਰਕੀਟ ਲਈ ਢੁਕਵੀਂ ਥਾਂ ਮੁਹੱਈਆ ਕਰਵਾਈ ਜਾਵੇਗੀ | ਇਸ ਮੌਕੇ ਦੁਕਾਨਦਾਰਾਂ ਨੇ ਕੈਬਨਿਟ ਮੰਤਰੀ ਸਿੱਧੂ ਨੂੰ ਦੱਸਿਆ ਕਿ ਇਹ ਮਾਰਕੀਟ ਤਕਰੀਬਨ ਸਾਢੇ ਤਿੰਨ ਏਕੜ 'ਚ ਬਣੀ ਹੋਈ ਸੀ, ਜਿਸ ਵਿਚ ਤਕਰੀਬਨ 10 ਕਰੋੜ ਰੁਪਏ ਤੋਂ ਵੱਧ ਦਾ ਫ਼ਰਨੀਚਰ ਪਿਆ ਸੀ |

'ਕਵਾਲੀ ਉਤਸਵ 2018' 'ਚ ਗਾਇਕਾ ਚੰਚਲ ਭਾਰਤੀ ਤੇ ਸਾਥੀਆਂ ਨੇ ਸਰੋਤਿਆਂ ਨੂੰ ਮੋਹਿਆ

ਚੰਡੀਗੜ੍ਹ, 21 ਅਕਤੂਬਰ (ਅਜਾਇਬ ਸਿੰਘ ਔਜਲਾ)- ਸਥਾਨਕ ਟੈਗੋਰ ਥੀਏਟਰ ਵਿਖੇ ਉੱਤਰੀ ਖੇਤਰ ਸੱਭਿਆਚਾਰਕ ਕੇਂਦਰ ਪਟਿਆਲਾ ਵਲੋਂ ਕਰਵਾਏ ਜਾ ਰਹੇ ਤਿੰਨ ਰੋਜ਼ਾ 'ਕੱਵਾਲੀ ਉਤਸਵ 2018' ਤਹਿਤ ਅੱਜ ਦੂਜੇ ਦਿਨ ਸਰੋਤਿਆਂ ਨੇ ਕੱਵਾਲੀ ਦੀਆਂ ਪੇਸ਼ਕਾਰੀਆਂ ਨੂੰ ਰੀਝ ਨਾਲ ਮਾਣਿਆ | ...

ਪੂਰੀ ਖ਼ਬਰ »

ਹੈਰੋਇਨ ਤੇ ਨਸ਼ੇ ਦੇ ਟੀਕੇ ਸਪਲਾਈ ਕਰਨ ਵਾਲਾ ਤਸਕਰ ਕਾਬੂ

ਚੰਡੀਗੜ੍ਹ, 21 ਅਕਤੂਬਰ (ਰਣਜੀਤ ਸਿੰਘ) - ਯੂ.ਟੀ. ਪੁਲਿਸ ਦੀ ਕ੍ਰਾਈਮ ਬਰਾਂਚ ਨੇ 30 ਗ੍ਰਾਮ ਹੈਰੋਇਨ ਅਤੇ 30 ਨਸ਼ੇ ਦੇ ਟੀਕੇ ਸਪਲਾਈ ਕਰਨ ਵਾਲੇ ਇਕ ਤਸਕਰ ਨੂੰ ਕਾਬੂ ਕੀਤਾ ਹੈ ਜੋ ਪਿੰਡ ਗੋਹਰਤਾ ਜ਼ਿਲ੍ਹਾ ਮੰਡੀ ਹਿਮਾਚਲ ਪ੍ਰਦੇਸ਼ ਦਾ ਹੈ | ਪੁਲਿਸ ਨੂੰ ਤਸਕਰ ਦੇ ਸ਼ਹਿਰ 'ਚ ...

ਪੂਰੀ ਖ਼ਬਰ »

ਪੀ.ਯੂ. 'ਚ ਵਿਦਿਆਰਥੀਆਂ ਵਲੋਂ ਰੇਲ ਹਾਦਸੇ 'ਚ ਮਾਰੇ ਗਏ ਲੋਕਾਂ ਨੂੰ ਸ਼ਰਧਾਂਜਲੀ

ਚੰਡੀਗੜ੍ਹ, 21 ਅਕਤੂਬਰ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ ਵਿਚ ਵਿਦਿਆਰਥੀਆਂ ਵਲੋਂ ਅੰਮਿ੍ਤਸਰ ਵਿਚ ਰੇਲ ਹਾਦਸੇ ਵਿਚ ਮਾਰੇ ਗਏ ਲੋਕਾਂ ਨੂੰ ਸ਼ਰਧਾਂਜਲੀ ਦਿੱਤੀ ਗਈ | ਵਿਦਿਆਰਥੀਆਂ ਵਲੋਂ ਹਾਦਸੇ ਲਈ ਜ਼ਿੰਮੇਵਾਰ ਰਾਜਨੀਤਕ ਲੋਕਾਂ ਅਤੇ ਪ੍ਰਸ਼ਾਸਨਿਕ ...

ਪੂਰੀ ਖ਼ਬਰ »

ਐਮ.ਆਈ.ਜੀ. ਮਕਾਨ ਐਸੋਸੀਏਸ਼ਨ ਨੇ ਟੰਡਨ ਨੂੰ ਕੀਤਾ ਸਨਮਾਨਿਤ

ਚੰਡੀਗੜ•, 21 ਅਕਤੂਬਰ (ਆਰ.ਐਸ.ਲਿਬਰੇਟ)-ਚੰਡੀਗੜ•ਹਾਊਸਿੰਗ ਬੋਰਡ ਦੇ ਮਕਾਨਾਂ ਵਿਚ ਰਹਿਣ ਵਾਲੇ ਲੋਕਾਂ ਦੀ ਕਾਫ਼ੀ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਨੂੰ ਪੂਰਾ ਕਰਵਾਉਣ 'ਤੇ 504 ਐਮ ਆਈ.ਜੀ. ਫਲੈਟਸ ਰੈਜ਼ੀਡੈਂਟਸ ਵੈੱਲਫੇਅਰ ਐਸੋਸੀਏਸ਼ਨ ਸੈਕਟਰ 61 ਨੇ ਭਾਜਪਾ ਇਕਾਈ ...

ਪੂਰੀ ਖ਼ਬਰ »

ਪਿੰਜੌਰ ਵਿਚ ਵੀ ਖੁੱਲੇ੍ਹਗਾ ਪੂਰਵਾਂਚਲ ਐਸੋਸੀਏਸ਼ਨ ਦਾ ਦਫ਼ਤਰ

ਚੰਡੀਗੜ੍ਹ, 21 ਅਕਤੂਬਰ (ਆਰ.ਐਸ.ਲਿਬਰੇਟ)-ਪੂਰਵਾਂਚਲ ਵੈਲਫੇਅਰ ਐਸੋਸੀਏਸ਼ਨ ਦੀ ਅੱਜ ਇੱਕ ਵਿਸ਼ੇਸ਼ ਬੈਠਕ ਬੁਲਾਈ ਗਈ | ਬੈਠਕ ਦੌਰਾਨ ਪੂਰਵਾਂਚਲ ਵਾਸੀਆਂ ਨੂੰ ਇੱਕਜੁੱਟ ਕਰਨ ਦੇ ਵਿਚਾਰ ਕਰਨ ਦੇ ਨਾਲ ਕਈ ਮਹੱਤਵਪੂਰਨ ਫ਼ੈਸਲਾ ਵੀ ਲਈ ਗਏ | ਬੈਠਕ ਦੌਰਾਨ ਲਏ ਫ਼ੈਸਲਿਆਂ ...

ਪੂਰੀ ਖ਼ਬਰ »

ਭਲਕੇ ਮੁੱਖ ਮੰਤਰੀ ਖੱਟਰ ਕਰਨਗੇ 100 ਕਰੋੜ ਦੇ ਪ੍ਰਾਜੈਕਟਾਂ ਦਾ ਉਦਘਾਟਨ

ਪੰਚਕੂਲਾ, 21 ਅਕਤੂਬਰ (ਕਪਿਲ)- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਭਲਕੇ 23 ਅਕਤੂਬਰ ਨੂੰ ਪੰਚਕੂਲਾ ਦੇ ਸੈਕਟਰ-21 ਸਥਿਤ ਤਾਊ ਦੇਵੀ ਲਾਲ ਸਟੇਡੀਅਮ ਵਿਖੇ 100 ਕਰੋੜ ਦੇ ਪ੍ਰਾਜੈਕਟਾਂ ਦਾ ਉਦਘਾਟਨ ਕਰਨਗੇ | ਪੰਚਕੂਲਾ ਦੇ ਸੈਕਟਰ-6 ਸਥਿਤ ਫੀਲਡ ਹੋਸਟਲ ਵਿਖੇ ...

ਪੂਰੀ ਖ਼ਬਰ »

ਪੰਜਾਬ ਸਰਕਾਰ ਹਾਦਸਾ ਪੀੜਤਾਂ ਨੂੰ ਹਰ ਮਦਦ ਦੇਵੇਗੀ - ਰਜਿੰਦਰ ਕੌਰ ਭੱਠਲ

ਚੰਡੀਗੜ੍ਹ, 21 ਅਕਤੂਬਰ (ਅਜਾਇਬ ਸਿੰਘ ਔਜਲਾ)- ਅੰਮਿ੍ਤਸਰ ਰੇਲ ਹਾਦਸੇ ਦੇ ਪੀੜਤਾਂ ਨੂੰ ਪੰਜਾਬ ਸਰਕਾਰ ਹਰ ਮਦਦ ਦੇਵੇਗੀ | ਇਹ ਗੱਲ ਪੰਜਾਬ ਦੀ ਸਾਬਕਾ ਮੁੱਖ ਮੰਤਰੀ ਅਤੇ ਵਾਈਸ ਚੇਅਰਮੈਨ ਪੰਜਾਬ ਪਲੈਨਿੰਗ ਬੋਰਡ (ਕੈਬਨਿਟ ਰੈਂਕ) ਬੀਬੀ ਰਾਜਿੰਦਰ ਕੌਰ ਭੱਠਲ ਵਲੋਂ ...

ਪੂਰੀ ਖ਼ਬਰ »

ਮਨੀਮਾਜਰਾ 'ਚ ਕਾਰ ਬਾਜ਼ਾਰ ਲਗਾਉਣ ਦੀ ਪ੍ਰਵਾਨਗੀ ਦਾ ਦੀਵਾਲੀ ਤੋਹਫ਼ਾ ਮਿਲਣ 'ਚ ਅਟਕਲਾਂ

ਚੰਡੀਗੜ੍ਹ, 21 ਅਕਤੂਬਰ (ਆਰ.ਐਸ.ਲਿਬਰੇਟ)- ਨਗਰ ਨਿਗਮ ਵਲੋਂ ਮਨੀਮਾਜਰਾ 'ਚ ਕਾਰ ਬਾਜ਼ਾਰ ਲਗਾਉਣ ਦੀ ਮਨਜ਼ੂਰੀ ਦਾ ਦੀਵਾਲੀ ਤੋਹਫ਼ਾ ਮਿਲਣ 'ਚ ਅਜੇ ਅਟਕਲਾਂ ਨਜ਼ਰ ਆ ਰਹੀਆਂ ਹਨ ਕਿਉਂਕਿ ਹੱਲੋਮਾਜਰਾ ਵਿਚ ਪਹਿਲਾਂ ਦਿੱਤੀ ਗਈ ਥਾਂ 'ਤੇ ਹੀ ਕਾਰ ਬਾਜ਼ਾਰ ਡੀਲਰਾਂ ਦਾ ...

ਪੂਰੀ ਖ਼ਬਰ »

ਪੀ.ਯੂ. 'ਚ ਪੰਜਾਬੀ ਨੂੰ ਪਹਿਲੀ ਭਾਸ਼ਾ ਦਾ ਦਰਜਾ ਦਿਵਾਉਣ ਲਈ 10 ਵਿਦਿਆਰਥੀ ਜਥੇਬੰਦੀਆਂ ਹੋਈਆਂ ਇਕਜੁੱਟ

ਚੰਡੀਗੜ੍ਹ, 21 ਅਕਤੂਬਰ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ ਵਿਚ ਮਾਂ- ਬੋਲੀ ਪੰਜਾਬੀ ਨੂੰ ਪਹਿਲੀ ਭਾਸ਼ਾ ਦਾ ਦਰਜਾ ਦਿਵਾਉਣ ਲਈ ਦਸ ਵਿਦਿਆਰਥੀਆਂ ਵਲੋਂ ਇੱਕਜੁੱਟ ਹੋ ਕੇ ਇੱਕ ਸਾਂਝਾ ਮੰਚ 'ਮਾਂ-ਬੋਲੀ ਚੇਤਨਾ ਮੰਚ' ਦਾ ਗਠਨ ਕੀਤਾ ਗਿਆ ਹੈ ਜਿਸ ਰਾਹੀਂ ...

ਪੂਰੀ ਖ਼ਬਰ »

ਐਸ.ਐਫ.ਐਸ. ਵਲੋਂ ਹਰਿਆਣਾ ਰੋਡਵੇਜ਼ ਕਰਮਚਾਰੀਆਂ ਦੇ ਸੰਘਰਸ਼ ਦੇ ਹੱਕ 'ਚ ਰੋਸ ਪ੍ਰਦਰਸ਼ਨ

ਚੰਡੀਗੜ੍ਹ, 21 ਅਕਤੂਬਰ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ ਵਿਚ ਵਿਦਿਆਰਥੀ ਜਥੇਬੰਦੀ ਐਸ.ਐਫ.ਐਸ ਵਲੋਂ ਹਰਿਆਣਾ ਰੋਡਵੇਜ਼ ਕਰਮਚਾਰੀਆਂ ਦੇ ਸੰਘਰਸ਼ ਦੇ ਹੱਕ ਵਿਚ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਪਾਰਟੀ ਦੇ ਆਗੂ ਹਰਮਨ ਨੇ ਕਿਹਾ ਕਿ ਹਰਿਆਣਾ ਰੋਡਵੇਜ਼ ...

ਪੂਰੀ ਖ਼ਬਰ »

ਫ਼ਤਿਹ ਵੈੱਲਫੇਅਰ ਫਾਊਾਡੇਸ਼ਨ ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਵਿਆਹ ਕਰਵਾਏਗੀ : ਮਾਨ

ਖਰੜ, 21 ਅਕਤੂਬਰ (ਮਾਨ)-ਫ਼ਤਿਹ ਵੈੱਲਫੇਅਰ ਫਾਊਾਡੇਸ਼ਨ ਜੇ. ਟੀ. ਪੀ. ਐੱਲ. ਸਿਟੀ ਖਰੜ ਵਲੋਂ ਜਲਦ ਹੀ ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਵਿਆਹ ਕਰਵਾਏ ਜਾਣਗੇ | ਫਾਊਾਡੇਸ਼ਨ ਦੇ ਪ੍ਰਧਾਨ ਬਲਰਾਜ ਸਿੰਘ ਮਾਨ ਨੇ ਦੱਸਿਆ ਕਿ ਵਿਆਹ ਸਮਾਗਮ ਦੌਰਾਨ ਬੇਸਹਾਰਾ ਤੇ ਗਰੀਬ ...

ਪੂਰੀ ਖ਼ਬਰ »

ਭਾਰਤ 'ਚ ਹਰ ਚਾਰ ਮਿੰਟ 'ਚ ਇਕ ਔਰਤ ਨੂੰ ਬ੍ਰੈਸਟ ਕੈਂਸਰ ਦੀ ਹੁੰਦੀ ਹੈ ਪਛਾਣ - ਡਾ: ਐਨ.ਐਮ. ਗੁਪਤਾ

ਚੰਡੀਗੜ੍ਹ, 21 ਅਕਤੂਬਰ (ਮਨਜੋਤ ਸਿੰਘ ਜੋਤ)- ਇੰਡੀਅਨ ਮੈਡੀਕਲ ਐਸੋਸੀਏਸ਼ਨ ਵਲੋਂ ਸੈਕਟਰ 35 ਵਿਚ ਸਥਿਤ ਆਈ.ਐਮ.ਏ. ਕੰਪਲੈਕਸ ਵਿਚ 'ਬ੍ਰੈਸਟ ਕੈਂਸਰ ਜਾਗਰੂਕਤਾ ਅਤੇ ਜਾਂਚ ਕੈਂਪ ਲਗਾਇਆ ਗਿਆ | ਇਸ ਮੌਕੇ ਸੀਨੀਅਰ ਡਾਕਟਰਾਂ ਨੇ ਔਰਤਾਂ ਦੀ ਜਾਂਚ ਕੀਤੀ ਅਤੇ ਉਨ੍ਹਾਂ ਨੂੰ ...

ਪੂਰੀ ਖ਼ਬਰ »

-ਅੰਮਿ੍ਤਸਰ ਰੇਲ ਹਾਦਸਾ- ਜ਼ਿੰਮੇਵਾਰਾਂ 'ਤੇ ਕਾਰਵਾਈ ਤੇ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨੂੰ ਮੁਆਵਜ਼ੇ ਦੀ ਮੰਗ

ਚੰਡੀਗੜ੍ਹ, 21 ਅਕਤੂਬਰ (ਆਰ.ਐਸ.ਲਿਬਰੇਟ)- ਅੱਜ ਆਇਸਾ, ਚੰਡੀਗੜ੍ਹ ਦੇ ਬੁੱਧੀਜੀਵੀਆਂ ਅਤੇ ਰਾਜਨੀਤਕ ਆਗੂਆਂ ਨੇ ਪ੍ਰਦਰਸ਼ਨ ਕਰਕੇ ਅੰਮਿ੍ਤਸਰ ਰੇਲ ਹਾਦਸੇ ਦੇ ਜਿੰਮੇਵਾਰਾਂ 'ਤੇ ਕਾਰਵਾਈ ਤੇ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨੂੰ ਮੁਆਵਜ਼ੇ ਨਾਲ ਸਰਕਾਰੀ ਨੌਕਰੀ ਦੀ ...

ਪੂਰੀ ਖ਼ਬਰ »

ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਨੂੰ ਸਮਰਪਿਤ ਕੱਢੀ ਸ਼ੋਭਾ ਯਾਤਰਾ

ਚੰਡੀਗੜ੍ਹ•, 21 ਅਕਤੂਬਰ (ਆਰ.ਐਸ.ਲਿਬਰੇਟ)-ਅੱਜ ਸੈਕਟਰ 24 ਵਾਸੀਆਂ ਵਲੋਂ ਭਗਵਾਨ ਸ੍ਰੀ ਵਾਲਮੀਕਿ ਦੇ ਪ੍ਰਗਟ ਦਿਵਸ ਨੂੰ ਸਮਰਪਿਤ ਵਿਸ਼ਾਲ ਸ਼ੋਭਾ-ਯਾਤਰਾ ਕੱਢੀ ਗਈ | ਇਸ ਯਾਤਰਾ ਨੂੰ ਕਾਂਗਰਸ ਇਕਾਈ ਚੰਡੀਗੜ੍ਹ •ਦੇ ਪ੍ਰਧਾਨ ਪ੍ਰਦੀਪ ਛਾਬੜਾ ਨੇ ਝੰਡੀ ਦਿਖਾ ਕੇ ਰਵਾਨਾ ...

ਪੂਰੀ ਖ਼ਬਰ »

ਪੰਜਾਬ ਕਲਾ ਭਵਨ 'ਚ ਪ੍ਰਭਜੋਤ ਕੌਰ ਢਿੱਲੋਂ ਦੀ ਪੁਸਤਕ 'ਜ਼ਿੰਮੇਵਾਰ ਕੌਣ....?'' ਹੋਈ ਲੋਕ ਅਰਪਣ

ਚੰਡੀਗੜ੍ਹ, 21 ਅਕਤੂਬਰ (ਅਜਾਇਬ ਸਿੰਘ ਔਜਲਾ)- ਪੰਜਾਬ ਕਲਾ ਪ੍ਰੀਸ਼ਦ ਚੰਡੀਗੜ੍ਹ ਦੇ ਪੰਜਾਬ ਕਲਾ ਭਵਨ ਵਿਖੇ ਲੇਖਿਕਾ ਪ੍ਰਭਜੋਤ ਕੌਰ ਢਿੱਲੋਂ ਦੀ ਪੁਸਤਕ 'ਜ਼ਿੰਮੇਵਾਰ ਕੌਣ....?' ਨੂੰ ਲੋਕ ਅਰਪਣ ਕੀਤਾ ਗਿਆ | ਇਸ ਪੁਸਤਕ ਨੂੰ ਲੇਖਕ ਤੇ ਆਈ.ਏ.ਐਸ. ਅਧਿਕਾਰੀ ਐਸ.ਆਰ. ਲੱਧੜ, ...

ਪੂਰੀ ਖ਼ਬਰ »

ਪੰਜਾਬ ਰੋਡਵੇਜ਼ ਜਲੰਧਰ-1 ਯਾਤਰੀਆਂ ਦੀ ਜ਼ਿੰਦਗੀ ਨਾਲ ਕਰ ਰਿਹੈ ਖਿਲਵਾੜ

ਜਲੰਧਰ, 21 ਅਕਤੂਬਰ (ਹਰਵਿੰਦਰ ਸਿੰਘ ਫੁੱਲ)- ਪੰਜਾਬ ਰੋਡਵੇਜ਼/ਪਨਬੱਸ ਆਜ਼ਾਦ ਯੂਨੀਅਨ ਜਲੰਧਰ-1 ਦੇ ਪ੍ਰਧਾਨ ਅਮਨਜੋਤ ਸਿੰਘ ਬਰਾੜ, ਜਨਰਲ ਸਕੱਤਰ ਤਰਨਜੀਤ ਸਿੰਘ ਸੈਣੀ, ਕੈਸ਼ੀਅਰ ਦਵਿੰਦਰ ਸਿੰਘ ਸੰਧੂ ਅਤੇ ਸੂਬਾ ਪ੍ਰਧਾਨ ਰਜਿੰਦਰ ਕੁਮਾਰ ਨੇ ਪ੍ਰੈੱਸ ਨੂੰ ਜਾਰੀ ਇਕ ...

ਪੂਰੀ ਖ਼ਬਰ »

ਮੁਰੰਮਤ ਨਾ ਹੋਣ ਕਾਰਨ ਖਸਤਾ ਹਾਲਤ ਿਲੰਕ ਸੜਕਾਂ 'ਤੇ ਤੁਰਨਾ ਵੀ ਹੋਇਆ ਔਖਾ

ਮੁੱਲਾਂਪੁਰ ਗਰੀਬਦਾਸ, 21 ਅਕਤੂਬਰ (ਦਿਲਬਰ ਸਿੰਘ ਖੈਰਪੁਰ)-ਪਿੰਡਾਂ ਦੀਆਂ ਿਲੰਕ ਸੜਕਾਂ ਪਿਛਲੇ ਕਾਫ਼ੀ ਸਮੇਂ ਤੋਂ ਆਵਾਜਾਈ ਯੋਗ ਨਹੀਂ ਰਹੀਆਂ | ਮੁਰੰਮਤ ਦੇ ਨਾਂਅ 'ਤੇ ਬੇਸ਼ੱਕ ਸਮੇਂ ਦੀਆਂ ਸਰਕਾਰਾਂ ਵਲੋਂ ਲੱਖਾਂ ਰੁਪਏ ਖ਼ਰਚ ਕੀਤੇ ਗਏ ਹਨ ਪਰ ਪਰਨਾਲਾ ਉੱਥੇ ਦਾ ...

ਪੂਰੀ ਖ਼ਬਰ »

ਦੋ ਧੜਿਆਂ 'ਚ ਹੋਏ ਪਥਰਾਓ ਕਾਰਨ ਇਕ ਜ਼ਖ਼ਮੀ

ਪੰਚਕੂਲਾ, 21 ਅਕਤੂਬਰ (ਕਪਿਲ)-ਪੰਚਕੂਲਾ ਦੇ ਥਾਣਾ ਸੈਕਟਰ-5 ਅਧੀਨ ਪੈਂਦੇ ਪੁਰਾਣਾ ਪੰਚਕੂਲਾ ਦੇ ਖੇਤਰ ਅੰਦਰ ਦੋ ਧੜਿਆਂ ਵਲੋਂ ਇਕ-ਦੂਜੇ ਉੱਤੇ ਪਥਰਾਓ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਇਹ ਘਟਨਾ ਪੰਚਕੂਲਾ ਵਿਚਲੇ ਨੈਸ਼ਨਲ ਹਾਈਵੇਅ 'ਤੇ ਵਾਪਰੀ ਜਿਸ ਕਾਰਨ ਕੁਝ ਸਮੇਂ ...

ਪੂਰੀ ਖ਼ਬਰ »

ਸੀਟੂ ਵਲੋਂ ਅਧਿਆਪਕਾਂ ਦੇ ਸੰਘਰਸ਼ ਦੀ ਪੂਰਨ ਹਮਾਇਤ ਕਰਨ ਦਾ ਐਲਾਨ

ਐੱਸ. ਏ. ਐੱਸ. ਨਗਰ, 21 ਅਕਤੂਬਰ (ਜਸਬੀਰ ਸਿੰਘ ਜੱਸੀ)-ਪੰਜਾਬ ਸੀਟੂ ਦੇ ਜਨਰਲ ਸਕੱਤਰ ਕਾਮਰੇਡ ਰਘੂਨਾਥ ਸਿੰਘ ਨੇ ਅੱਜ ਇਥੇ ਪ੍ਰੈਸ ਨੂੰ ਬਿਆਨ ਜਾਰੀ ਕਰਦਿਆਂ ਪਟਿਆਲਾ ਵਿਖੇ ਪੱਕਾ ਮੋਰਚਾ ਲਗਾ ਕੇ ਮਰਨ ਵਰਤ 'ਤੇ ਬੈਠੇ ਅਧਿਆਪਕਾਂ ਦੇ ਸੰਘਰਸ਼ ਦੀ ਹਮਾਇਤ ਕਰਨ ਦਾ ਐਲਾਨ ...

ਪੂਰੀ ਖ਼ਬਰ »

12 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਇਕ ਗਿ੍ਫ਼ਤਾਰ

ਖਰੜ, 21 ਅਕਤੂਬਰ (ਮਾਨ)-ਸਿਟੀ ਪੁਲਿਸ ਖਰੜ ਵਲੋਂ ਨਾਕਾਬੰਦੀ ਦੌਰਾਨ ਇਕ ਵਿਅਕਤੀ ਨੂੰ 12 ਬੋਤਲਾਂ ਨਾਜਾਇਜ਼ ਸ਼ਰਾਬ ਮਾਰਕਾ ਰਾਜਧਾਨੀ ਵਿਸਕੀ ਜੋ ਕਿ ਚੰਡੀਗੜ੍ਹ 'ਚ ਵਿਕਣਯੋਗ ਸੀ, ਸਮੇਤ ਗਿ੍ਫ਼ਤਾਰ ਕੀਤਾ ਗਿਆ ਹੈ | ਸਿਟੀ ਪੁਲਿਸ ਖਰੜ ਦੇ ਹੌਲਦਾਰ ਮੋਹਨ ਲਾਲ ਨੇ ਦੱਸਿਆ ...

ਪੂਰੀ ਖ਼ਬਰ »

ਪੁਲਿਸ ਸ਼ਹੀਦ ਯਾਦਗਾਰੀ ਦਿਵਸ ਮਨਾਇਆ

ਪੰਚਕੂਲਾ, 21 ਅਕਤੂਬਰ (ਕਪਿਲ)-ਹਰਿਆਣਾ ਪੁਲਿਸ ਵਲੋਂ ਪੰਚਕੂਲਾ ਦੇ ਸੈਕਟਰ-26 ਸਥਿਤ ਪੁਲਿਸ ਲਾਈਨ ਮੋਗੀਨੰਦ ਵਿਖੇ ਪੁਲਿਸ ਸ਼ਹੀਦ ਯਾਦਗਾਰੀ ਦਿਵਸ ਮਨਾਇਆ ਗਿਆ, ਜਿਸ ਦੌਰਾਨ ਹਰਿਆਣਾ ਦੇ ਡੀ. ਜੀ. ਪੀ. ਬੀ. ਐੱਸ. ਸੰਧੂ ਨੇ ਉਚੇਚੇ ਤੌਰ 'ਤੇ ਹਾਜ਼ਰੀ ਭਰਦਿਆਂ ਪੁਲਿਸ ਦੇ ...

ਪੂਰੀ ਖ਼ਬਰ »

ਅੰਮਿ੍ਤਸਰ ਰੇਲ ਹਾਦਸੇ ਦੇ ਮਿ੍ਤਕਾਂ ਨੂੰ ਸ਼ਰਧਾਂਜਲੀ ਦੇਣ ਲਈ ਕੱਢਿਆ ਕੈਂਡਲ ਮਾਰਚ

ਐੱਸ. ਏ. ਐੱਸ. ਨਗਰ, 21 ਅਕਤੂਬਰ (ਕੇ. ਐੱਸ. ਰਾਣਾ)- ਅੰਮਿ੍ਤਸਰ ਰੇਲ ਹਾਦਸੇ ਦੌਰਾਨ ਮਾਰੇ ਗਏ ਅਤੇ ਜ਼ਖ਼ਮੀ ਹੋਏ ਵਿਅਕਤੀਆਂ ਨੂੰ ਸ਼ਰਧਾਂਜਲੀ ਭੇਟ ਕਰਨ ਦੇ ਮਕਸਦ ਨਾਲ ਬੀਬੀ ਲਖਵਿੰਦਰ ਕੌਰ ਗਰਚਾ ਦੀ ਅਗਵਾਈ ਹੇਠ ਇਕੱਤਰ ਹੋਏ ਲੋਕਾਂ ਵਲੋਂ ਨਵਾਂਗਰਾਉਂ ਵਿਖੇ ਇਕ ਕੈਂਡਲ ...

ਪੂਰੀ ਖ਼ਬਰ »

ਪੁਲਿਸ ਨੇ ਪੀ. ਜੀ. ਤੇ ਹਾਊਸਿੰਗ ਸੁਸਾਇਟੀਆਂ 'ਚ ਰਹਿੰਦੇ ਕਿਰਾਏਦਾਰਾਂ ਦੀ ਕੀਤੀ ਜਾਂਚ

ਡੇਰਾਬੱਸੀ, 21 ਅਕਤੂਬਰ (ਸ਼ਾਮ ਸਿੰਘ ਸੰਧੂ)-ਤਿਉਹਾਰਾਂ ਨੂੰ ਮੱਦੇਨਜ਼ਰ ਰੱਖਦਿਆਂ ਡੇਰਾਬੱਸੀ ਪੁਲਿਸ ਵਲੋਂ ਅੱਜ ਸ਼ਹਿਰ ਅੰਦਰ ਪੀ. ਜੀ. ਅਤੇ ਹਾਊਸਿੰਗ ਸੁਸਾਇਟੀਆਂ 'ਚ ਰਹਿੰਦੇ ਕਿਰਾਏਦਾਰਾਂ ਦੀ ਜਾਂਚ ਸਮੇਤ ਮਕਾਨ ਮਾਲਕਾਂ ਵਲੋਂ ਕਿਰਾਏਦਾਰਾਂ ਦੀ ਕਰਵਾਈ ਗਈ ...

ਪੂਰੀ ਖ਼ਬਰ »

ਤਿੰਨ ਰੋਜ਼ਾ ਗੁਰਮਤਿ ਸਮਾਗਮ ਕਰਵਾਇਆ

ਖਰੜ, 21 ਅਕਤੂਬਰ (ਜੰਡਪੁਰੀ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਵਰਾਜ ਇਨਕਲੇਵ ਗਰੀਨ ਮਾਰਕੀਟ ਵਿਖੇ ਤਿੰਨ ਰੋਜ਼ਾ ਗੁਰਮਤਿ ਸਮਾਗਮ ਕਰਵਾਇਆ ਗਿਆ, ਜਿਸ ਦੌਰਾਨ ਸੰਤ ਬਾਬਾ ਲਖਵੀਰ ਸਿੰਘ ਰਤਵਾੜਾ ਸਾਹਿਬ ਵਾਲਿਆਂ ਨੇ ਸੰਗਤਾਂ ਨੂੰ ...

ਪੂਰੀ ਖ਼ਬਰ »

ਨਿਰੰਕਾਰ ਦਾ ਅਹਿਸਾਸ ਹੀ ਪਰਮ ਅਨੰਦ : ਮਾਤਾ ਸੁਦੀਕਸ਼ਾ

ਐੱਸ. ਏ. ਐੱਸ. ਨਗਰ, 21 ਅਕਤੂਬਰ (ਜਸਬੀਰ ਸਿੰਘ ਜੱਸੀ)-ਪਿਆਰ ਸਮਾਜ ਨੂੰ ਸਜਾਉਂਦਾ ਹੈ ਅਤੇ ਨਫਰਤ ਇਸ ਦੇ ਉਜਾੜੇ ਦਾ ਕਾਰਨ ਬਣਦੀ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਅੱਜ ਨਿਰੰਕਾਰੀ ਸਤਿਗੁਰੂ ਮਾਤਾ ਸੁਦੀਕਸ਼ਾ ਨੇ ਮੁਹਾਲੀ ਵਿਖੇ ਕਰਵਾਏ ਗਏ ਵਿਸ਼ਾਲ ਨਿਰੰਕਾਰੀ ਸੰਤ ...

ਪੂਰੀ ਖ਼ਬਰ »

ਲੋੜਵੰਦ ਤੇ ਬੇਸਹਾਰਾ ਲੋਕਾਂ ਦੀ ਮਦਦ ਕਰ ਕੇ ਮਾਨਸਿਕ ਸਕੂਨ ਮਿਲਦੈ : ਸਤਵੀਰ ਸੱਤੀ

ਮੁੱਲਾਂਪੁਰ ਗਰੀਬਦਾਸ, 21 ਅਕਤੂਬਰ (ਖੈਰਪੁਰ)- ਯੂਥ ਅਕਾਲੀ ਆਗੂ ਸਤਵੀਰ ਸਿੰਘ ਸੱਤੀ ਵਲੋਂ ਗਊ ਸੇਵਾ ਸੁਸਾਇਟੀ ਮੁੱਲਾਂਪੁਰ ਗਰੀਬਦਾਸ ਨੂੰ ਗਊ ਦਾਨ ਵਜੋਂ ਨਕਦ ਸਹਾਇਤਾ ਭੇਟ ਕੀਤੀ ਗਈ | ਇਸ ਮੌਕੇ ਸੱਤੀ ਨੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਸਾਨੂੰ ਗੁਰੂਆਂ ਦੇ ਦਰਸਾਏ ...

ਪੂਰੀ ਖ਼ਬਰ »

ਭਾਈ ਸੁਖਵਿੰਦਰ ਸਿੰਘ ਰਤਵਾੜਾ ਸਾਹਿਬ ਦੀ ਅਗਵਾਈ 'ਚ ਸਮਾਗਮ ਸਬੰਧੀ ਮੀਟਿੰਗ

ਮੁੱਲਾਂਪੁਰ ਗਰੀਬਦਾਸ, 21 ਅਕਤੂਬਰ (ਦਿਲਬਰ ਸਿੰਘ ਖੈਰਪੁਰ)- ਗੁਰਦੁਆਰਾ ਈਸ਼ਰ ਪ੍ਰਕਾਸ਼ ਰਤਵਾੜਾ ਸਾਹਿਬ ਵਿਖੇ ਹੋਣ ਜਾ ਰਹੇ ਸਾਲਾਨਾ 4 ਰੋਜ਼ਾ ਗੁਰਮਤਿ ਸਮਾਗਮਾਂ ਨੂੰ ਲੈ ਕੇ ਟਰੱਸਟੀ ਭਾਈ ਸੁਖਵਿੰਦਰ ਸਿੰਘ ਰਤਵਾੜਾ ਦੀ ਅਗਵਾਈ ਵਿਚ ਪਿੰਡ ਸੂੰਕ ਵਿਖੇ ਇਲਾਕੇ ਦੀਆਂ ...

ਪੂਰੀ ਖ਼ਬਰ »

ਜ਼ਿਲ੍ਹੇ ਦੀਆਂ ਮੰਡੀਆਂ 'ਚ ਹੁਣ ਤੱਕ 78,116 ਮੀਟਿ੍ਕ ਟਨ ਝੋਨੇ ਦੀ ਕੀਤੀ ਖ਼ਰੀਦ : ਡੀ. ਸੀ.

ਐੱਸ. ਏ. ਐੱਸ. ਨਗਰ, 21 ਅਕਤੂਬਰ (ਕੇ. ਐੱਸ. ਰਾਣਾ)-ਜ਼ਿਲ੍ਹਾ ਮੁਹਾਲੀ ਦੀਆਂ ਮੰਡੀਆਂ ਵਿਚ ਹੁਣ ਤੱਕ 78,206 ਮੀਟਿ੍ਕ ਟਨ ਝੋਨੇ ਦੀ ਪੁੱਜੀ ਫ਼ਸਲ ਵਿਚੋਂ 78 ਹਜ਼ਾਰ 116 ਮੀਟਿ੍ਕ ਟਨ ਝੋਨੇ ਦੀ ਖ਼ਰੀਦ ਕਰ ਲਈ ਗਈ ਹੈ ਤੇ ਝੋਨੇ ਦੀ ਖ਼ਰੀਦ ਦਾ ਕੰਮ ਤਸੱਲੀਬਖ਼ਸ਼ ਢੰਗ ਨਾਲ ਚੱਲ ਰਿਹਾ ਹੈ ...

ਪੂਰੀ ਖ਼ਬਰ »

ਸਰਦਾਰਪੁਰਾ ਮੁਹੱਲੇ 'ਚ ਇਕੋ ਪਰਿਵਾਰ ਦੇ ਡੇਂਗੂ ਦੇ 3 ਸ਼ੱਕੀ ਮਰੀਜ਼ ਸਾਹਮਣੇ ਆਏ

ਲਾਲੜੂ, 21 ਅਕਤੂਬਰ (ਰਾਜਬੀਰ ਸਿੰਘ)-ਨਗਰ ਕੌਾਸਲ ਲਾਲੜੂ ਦੇ ਵਾਰਡ ਨੰਬਰ 7 ਤਹਿਤ ਪੈਂਦੇ ਸਰਦਾਰਪੁਰਾ ਮੁਹੱਲੇ ਵਿਚ ਇਕੋ ਪਰਿਵਾਰ 'ਚ ਡੇਂਗੂ ਦੇ 3 ਸ਼ੱਕੀ ਮਰੀਜ਼ ਸਾਹਮਣੇ ਆਉਣ ਅਤੇ ਮੁਹੱਲੇ ਵਿਚ ਹੋਰ ਕਈ ਲੋਕਾਂ ਨੂੰ ਬੁਖ਼ਾਰ ਹੋਣ ਕਾਰਨ ਲੋਕਾਂ ਵਿਚ ਸਹਿਮ ਦੇ ਨਾਲ-ਨਾਲ ...

ਪੂਰੀ ਖ਼ਬਰ »

ਅਣ-ਅਧਿਕਾਰਤ ਕਾਲੋਨੀਆਂ ਨੂੰ ਰੈਗੂਲਰ ਕਰਨ ਵਾਲੀ ਨੀਤੀ ਕਾਰਨ ਬਿਲਡਰਾਂ ਤੇ ਕਾਲੋਨਾਈਜ਼ਰਾਂ 'ਚ ਭਾਰੀ ਉਤਸ਼ਾਹ

ਜ਼ੀਰਕਪੁਰ, 21 ਅਕਤੂਬਰ (ਅਵਤਾਰ ਸਿੰਘ)-ਪੰਜਾਬ ਸਰਕਾਰ ਦੇ ਸਥਾਨਕ ਸਰਕਾਰਾਂ ਵਿਭਾਗ ਵਲੋਂ ਬੀਤੇ ਦਿਨੀਂ ਅਣ-ਅਧਿਕਾਰਤ ਕਾਲੋਨੀਆਂ ਨੂੰ ਰੈਗੂਲਰ ਕਰਨ ਲਈ ਜਾਰੀ ਕੀਤੀ ਨੀਤੀ ਕਾਰਨ ਖੇਤਰ ਦੇ ਬਿਲਡਰਾਂ ਅਤੇ ਕਲੋਨਾਈਜ਼ਰਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ¢ ਕੁਝ ...

ਪੂਰੀ ਖ਼ਬਰ »

ਪਰਾਲੀ ਨਾ ਫੂਕਣ ਸਬੰਧੀ ਕਿਸਾਨਾਂ ਵਲੋਂ ਦਿੱਤਾ ਜਾ ਰਿਹੈ ਭਰਵਾਂ ਹੁੰਗਾਰਾ : ਕਾਹਨ ਸਿੰਘ ਪੰਨੂੰ

ਐੱਸ. ਏ. ਐੱਸ. ਨਗਰ, 21 ਅਕਤੂਬਰ (ਜਸਬੀਰ ਸਿੰਘ ਜੱਸੀ)- ਪੰਜਾਬ ਸਰਕਾਰ ਦੇ ਯਤਨਾਂ ਸਦਕਾ ਵੱਡੀ ਗਿਣਤੀ ਕਿਸਾਨ ਪਰਾਲੀ ਨਾ ਫੂਕਣ ਸਬੰਧੀ ਜਾਗਰੂਕ ਹੋਏ ਹਨ ਤੇ ਪਰਾਲੀ ਨਾ ਫੂਕਣ ਸਬੰਧੀ ਚੱਲ ਰਹੀ ਮੁਹਿੰਮ ਨੂੰ ਕਿਸਾਨਾਂ ਵਲੋਂ ਭਰਵਾਂ ਹੁੰਗਾਰਾ ਦਿੱਤਾ ਜਾ ਰਿਹਾ ਹੈ | ਪਿਛਲੇ ...

ਪੂਰੀ ਖ਼ਬਰ »

ਬਹਾਦਰ ਪੁਲਿਸ ਮੁਲਾਜ਼ਮਾਂ ਦੀ ਕੁਰਬਾਨੀ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ : ਵੀ. ਨੀਰਜਾ

ਐੱਸ. ਏ. ਐੱਸ. ਨਗਰ, 21 ਅਕਤੂਬਰ (ਜਸਬੀਰ ਸਿੰਘ ਜੱਸੀ)-ਪੰਜਾਬ ਪੁਲਿਸ ਦੇ ਉਨ੍ਹਾਂ ਅਧਿਕਾਰੀਆਂ ਅਤੇ ਕਰਮਚਾਰੀਆਂ ਦੀਆਂ ਕੁਰਬਾਨੀਆਂ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ ਜਿਨ੍ਹਾਂ ਨੇ ਅਮਨ-ਕਾਨੂੰਨ ਦੀ ਵਿਵਸਥਾ ਅਤੇ ਦੇਸ਼ ਦੀ ਏਕਤਾ ਤੇ ਅਖੰਡਤਾ ਨੂੰ ਕਾਇਮ ਰੱਖਣ ਲਈ ...

ਪੂਰੀ ਖ਼ਬਰ »

ਅਣਪਛਾਤੇ ਵਾਹਨ ਦੀ ਲਪੇਟ 'ਚ ਆਉਣ ਕਾਰਨ ਵਿਅਕਤੀ ਦੀ ਮੌਤ

ਐੱਸ. ਏ. ਐੱਸ. ਨਗਰ, 21 ਅਕਤੂਬਰ (ਜਸਬੀਰ ਸਿੰਘ ਜੱਸੀ)-ਥਾਣਾ ਸੋਹਾਣਾ ਅਧੀਨ ਪੈਂਦੇ ਪਿੰਡ ਅਲੀਪੁਰ ਨੇੜੇ ਇਕ ਅਣਪਛਾਤੇ ਵਾਹਨ ਦੀ ਲਪੇਟ 'ਚ ਆਉਣ ਕਾਰਨ ਪੈਦਲ ਜਾ ਰਹੇ ਇਕ ਵਿਅਕਤੀ ਦੀ ਮੌਤ ਹੋ ਜਾਣ ਦਾ ਸਮਾਚਾਰ ਹੈ | ਮਿ੍ਤਕ ਦੀ ਪਛਾਣ ਨਰੇਸ਼ ਕੁਮਾਰ ਵਾਸੀ ਪਿੰਡ ਭਬਾਤ ...

ਪੂਰੀ ਖ਼ਬਰ »

ਦਿਨ-ਦਿਹਾੜੇ ਹੋ ਰਹੀ ਡੇਰਾਬੱਸੀ ਖੇਤਰ 'ਚ ਮਾਈਨਿੰਗ

ਡੇਰਾਬੱਸੀ, 21 ਅਕਤੂਬਰ (ਗੁਰਮੀਤ ਸਿੰਘ)- ਡੇਰਾਬੱਸੀ ਪੁਲਿਸ ਸਟੇਸ਼ਨ ਦੇ ਪਿਛਲੇ ਪਾਸੇ ਪੈਂਦੇ ਪਿੰਡ ਮੁਕੰਦਪੁਰ ਵਿਖੇ ਦੋ ਵੱਖ-ਵੱਖ ਥਾਵਾਂ 'ਤੇ ਹੋ ਰਹੀ ਨਾਜਾਇਜ਼ ਮਾਈਨਿੰਗ ਦੀ ਖੇਤਰ 'ਚ ਖੂਬ ਚਰਚਾ ਹੈ | ਇਸ ਦਾ ਕਾਰਨ ਹੈ ਕਿ ਇਨ੍ਹਾਂ ਥਾਵਾਂ ਤੋਂ ਭਰ-ਭਰ ਕੇ ਆ ਰਹੇ ...

ਪੂਰੀ ਖ਼ਬਰ »

ਡੇਰਾਬੱਸੀ ਦੇ ਕੌਾਸਲਰ ਬੱਤਰਾ ਦੀ ਦਿਨ-ਦਿਹਾੜੇ ਕਾਰ ਚੋਰੀ

ਡੇਰਾਬੱਸੀ, 21 ਅਕਤੂਬਰ (ਸ਼ਾਮ ਸਿੰਘ ਸੰਧੂ)-ਐਤਵਾਰ ਸਵੇਰੇ ਨਗਰ ਕੌਾਸਲ ਡੇਰਾਬੱਸੀ ਦੇ ਕੌਾਸਲਰ ਰਵਿੰਦਰ ਬੱਤਰਾ ਦੀ ਦਿਨ-ਦਿਹਾੜੇ ਸ੍ਰੀ ਰਾਮਲੀਲ੍ਹਾ ਮੈਦਾਨ 'ਚ ਪਾਰਕ ਕੀਤੀ ਹੋਈ ਸਵਿਫਟ ਕਾਰ ਚੋਰੀ ਹੋ ਗਈ | ਡੇਰਾਬੱਸੀ ਪੁਲਿਸ ਵਲੋਂ ਸ਼ਿਕਾਇਤ ਦਰਜ ਕਰਕੇ ਮਾਮਲੇ ਦੀ ...

ਪੂਰੀ ਖ਼ਬਰ »

ਕਾਰ ਦੀ ਟੱਕਰ ਕਾਰਨ ਮੋਟਰਸਾਈਕਲ ਚਾਲਕ ਦੀ ਮੌਤ

ਲਾਲੜੂ, 21 ਅਕਤੂਬਰ (ਰਾਜਬੀਰ ਸਿੰਘ)- ਅੰਬਾਲਾ-ਚੰਡੀਗੜ•੍ਹ ਕੌਮੀ ਮਾਰਗ 'ਤੇ ਆਈ. ਟੀ. ਆਈ. ਚੌਕ ਲਾਲੜੂ ਨੇੜੇ ਕਾਰ ਦੀ ਟੱਕਰ ਲੱਗਣ ਕਾਰਨ ਇਕ ਮੋਟਰਸਾਈਕਲ ਚਾਲਕ ਦੀ ਮੌਤ ਹੋ ਗਈ ਹੈ | ਮਿ੍ਤਕ ਦੀ ਪਛਾਣ 25 ਸਾਲਾ ਸੁਨੀਲ ਕੁਮਾਰ ਪੁੱਤਰ ਸਲਿੰਦਰ ਵਾਸੀ ਲਾਲੜੂ ਵਜੋਂ ਹੋਈ | ...

ਪੂਰੀ ਖ਼ਬਰ »

ਸ਼ੱਕੀ ਹਾਲਾਤ 'ਚ ਡਾਕਟਰ ਦੀ ਮੌਤ

ਪੰਚਕੂਲਾ, 21 ਅਕਤੂਬਰ (ਕਪਿਲ)-ਪਿੰਜੌਰ ਥਾਣੇ ਤਹਿਤ ਪੈਂਦੇ ਪਿੰਡ ਸੂਰਜਪੁਰ ਵਿਖੇ ਇਕ ਡਾਕਟਰ ਦੀ ਕਲੀਨਿਕ ਤੋਂ ਘਰ ਆਉਂਦੇ ਸਮੇਂ ਸ਼ੱਕੀ ਹਾਲਾਤ ਵਿਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਉਧਰ ਮਿ੍ਤਕ ਡਾ: ਮਨੋਜ ਦੀ ਪਤਨੀ ਵਲੋਂ ਜ਼ਮੀਨ ਦੇ ਵਿਵਾਦ ਨੂੰ ਲੈ ਕੇ ਕੁਝ ...

ਪੂਰੀ ਖ਼ਬਰ »

ਡੇਰਾਬੱਸੀ ਇਲਾਕੇ ਅੰਦਰ ਪੱਕੇ ਮਾਲ ਦੀ ਆੜ 'ਚ ਹਰਿਆਣਾ ਤੋਂ ਚਲਾਇਆ ਜਾ ਰਿਹੈ ਗਰੈਵਲ ਦੀ ਨਾਜਾਇਜ਼ ਮਾਈਨਿੰਗ ਦਾ ਧੰਦਾ

ਡੇਰਾਬੱਸੀ, 21 ਅਕਤੂਬਰ (ਸ਼ਾਮ ਸਿੰਘ ਸੰਧੂ)- ਮੁਬਾਰਿਕਪੁਰ-ਰਾਮਗੜ੍ਹ •ਸੜਕ 'ਤੇ ਪਿੰਡ ਕਕਰਾਲੀ ਨੇੜੇ ਪੰਜਾਬ-ਹਰਿਆਣਾ ਦੀ ਹੱਦ 'ਤੋਂ ਨਾਜਾਇਜ਼ ਮਾਈਨਿੰਗ ਕਰਨ ਵਾਲੇ ਕਥਿਤ ਤੌਰ 'ਤੇ ਪੱਕੇ ਮਾਲ ਦੀ ਆੜ 'ਚ ਬੇਖ਼ੌਫ਼ ਹੋ ਕੇ ਟਰੈਕਟਰ-ਟਰਾਲੀਆਂ ਅਤੇ ਟਿੱਪਰ ਗੱਡੀਆਂ ਰਾਹੀਂ ...

ਪੂਰੀ ਖ਼ਬਰ »

ਭਿ੍ਸ਼ਟਾਚਾਰ ਦਾ ਵੀ ਵਿਰੋਧ ਕੀਤਾ ਜਾਵੇ : ਸੰਜੀਵਨ

ਐੱਸ. ਏ. ਐੱਸ. ਨਗਰ, 21 ਅਕਤੂਬਰ (ਝਾਂਮਪੁਰ)- ਨਾਟਕਕਾਰ ਸੰਜੀਵਨ ਸਿੰਘ ਨੇ ਕਿਹਾ ਹੈ ਕਿ ਮੀ-ਟੂ ਰਾਹੀਂ ਔਰਤਾਂ ਵਲੋਂ ਹੋਏ ਜਿਸਮਾਨੀ ਤੇ ਸਰੀਰਕ ਸੋਸ਼ਣ ਵਿਰੁੱਧ ਆਵਾਜ਼ ਬੁਲੰਦ ਕਰਨਾ ਦਲੇਰਾਨਾ ਕਦਮ ਹੈ | ਇਕ ਬਿਆਨ ਵਿਚ ਉਨ੍ਹਾਂ ਕਿਹਾ ਕਿ ਮੀ-ਟੂ ਦੇ ਨਾਲ ਔਰਤਾਂ ਵਲੋਂ ...

ਪੂਰੀ ਖ਼ਬਰ »

ਸਵੱਛ ਵਾਤਾਵਰਨ ਲਈ ਵੱਧ ਤੋਂ ਵੱਧ ਬੂਟੇ ਲਗਾਉਣੇ ਬੇਹੱਦ ਜ਼ਰੂਰੀ : ਵਣ ਮੰਡਲ ਅਫ਼ਸਰ

ਐੱਸ. ਏ. ਐੱਸ. ਨਗਰ, 21 ਅਕਤੂਬਰ (ਕੇ. ਐੱਸ. ਰਾਣਾ)-ਮਿਸ਼ਨ ਤੰਦਰੁਸਤ ਪੰਜਾਬ ਤਹਿਤ ਜੰਗਲਾਤ ਵਿਭਾਗ ਵਲੋਂ ਪਿੰਡ ਮੋਟੇਮਾਜਰਾ ਵਿਖੇ ਲੋਕਾਂ ਨੂੰ ਮੁਫ਼ਤ ਬੂਟੇ ਵੰਡੇ ਗਏ | ਇਸ ਮੌਕੇ ਬੂਟੇ ਹਾਸਲ ਕਰਨ ਵਾਲੇ ਵਿਅਕਤੀਆਂ ਅਤੇ ਨੌਜਵਾਨਾਂ ਵਲੋਂ ਵੱਧ ਤੋਂ ਵੱਧ ਬੂਟੇ ਲਗਾਉਣ ...

ਪੂਰੀ ਖ਼ਬਰ »

ਰੈੱਡ ਰਿਬਨ ਕਲੱਬ ਤੇ ਐੱਨ. ਐੱਸ. ਐੱਸ. ਵਲੰਟੀਅਰਾਂ ਵਲੋਂ ਪਰਾਲੀ ਨਾ ਸਾੜਨ ਦਾ ਹੋਕਾ

ਖਰੜ, 21 ਅਕਤੂਬਰ (ਗੁਰਮੁੱਖ ਸਿੰਘ ਮਾਨ)-ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਮੁਹਾਲੀ ਰੁਪਿੰਦਰ ਕੌਰ ਦੀ ਅਗਵਾਈ ਹੇਠ ਪਿੰਡ ਘੜੂੰਆਂ ਵਿਖੇ 'ਮਿਸ਼ਨ ਤੰਦਰੁਸਤ ਪੰਜਾਬ' ਤਹਿਤ ਸ. ਸੀ. ਸੈ. ਸਕੂਲ (ਲੜਕੀਆਂ) ਘੜੂੰਆਂ ਅਤੇ ਸ. ਸੀ. ਸੈ. ਸਕੂਲ (ਲੜਕੇ) ਘੜੂੰਆਂ ਦੇ ਸਹਿਯੋਗ ...

ਪੂਰੀ ਖ਼ਬਰ »

ਸਫ਼ਾਈ ਮਜ਼ਦੂਰ ਯੂਨੀਅਨ ਨੇ ਹਾਈਪਾਵਰ ਕਮੇਟੀ ਦਾ ਗਠਨ ਕਰਦਿਆਂ ਸੰਘਰਸ਼ ਦਾ ਕੀਤਾ ਐਲਾਨ

ਐੱਸ. ਏ. ਐੱਸ. ਨਗਰ, 21 ਅਕਤੂਬਰ (ਤਰਵਿੰਦਰ ਸਿੰਘ ਬੈਨੀਪਾਲ)-ਸਫ਼ਾਈ ਮਜ਼ਦੂਰਾਂ ਦੀਆਂ ਵੱਖ-ਵੱਖ ਵਿੰਗਾਂ ਵਿਚੋਂ ਆਗੂ ਲੈ ਕੇ ਸਫ਼ਾਈ ਮਜ਼ਦੂਰ ਵਲੋਂ ਹਾਈ ਪਾਵਰ ਕਮੇਟੀ ਐੱਸ. ਏ. ਐੱਸ. ਨਗਰ ਦਾ ਗਠਨ ਕੀਤਾ ਗਿਆ, ਜੋ ਆਉਣ ਵਾਲੇ ਦਿਨਾਂ ਵਿਚ ਸਰਕਾਰ ਦੀ ਵਾਅਦਾ ਿਖ਼ਲਾਫ਼ੀ ...

ਪੂਰੀ ਖ਼ਬਰ »

ਨੰਬਰਦਾਰਾ ਯੂਨੀਅਨ ਨੇ ਮਾਣ ਭੱਤਾ ਵਧਾਉਣ ਦੀ ਕੀਤੀ ਮੰਗ

ਲਾਲੜੂ, 21 ਅਕਤੂਬਰ (ਰਾਜਬੀਰ ਸਿੰਘ)-ਪੰਜਾਬ ਨੰਬਰਦਾਰਾ ਯੂਨੀਅਨ ਤਹਿਸੀਲ ਡੇਰਾਬੱਸੀ ਦੀ ਹੋਈ ਮੀਟਿੰਗ ਵਿਚ ਪੰਜਾਬ ਸਰਕਾਰ ਤੋਂ ਮੰਗ ਕੀਤੀ ਗਈ ਕਿ ਹਰਿਆਣਾ ਰਾਜ ਦੀ ਤਰਜ਼ 'ਤੇ ਪੰਜਾਬ ਦੇ ਨੰਬਰਦਾਰਾਂ ਦਾ ਮਾਣ ਭੱਤਾ 1500 ਰੁਪਏ ਮਹੀਨੇ ਤੋਂ ਵਧਾ ਕੇ 3000 ਰੁਪਏ ਪ੍ਰਤੀ ...

ਪੂਰੀ ਖ਼ਬਰ »

ਪੀ.ਜੀ.ਆਈ. ਨੇ ਵਿਸ਼ਵ ਓਸਟੀਓਪਰੋਸਿਸ ਦਿਵਸ ਮਨਾਇਆ

ਚੰਡੀਗੜ੍ਹ, 21 ਅਕਤੂਬਰ (ਮਨਜੋਤ ਸਿੰਘ ਜੋਤ)- ਪੀ.ਜੀ.ਆਈ. ਵਲੋਂ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਸੈਕਟਰ-23 ਵਿਚ ਵਿਸ਼ਵ ਓਸਟੀਓਪਰੋਸਿਸ ਦਿਵਸ ਮਨਾਇਆ ਗਿਆ | ਇਸ ਮੌਕੇ ਮਾਹਿਰਾਂ ਨੇ ਦੱਸਿਆ ਕਿ ਓਸਟੀਓਪਰੋਸਿਸ ਬਿਮਾਰੀ ਦੇਸ਼ ਵਿਚ ਬੜੀ ਤੇਜ਼ੀ ਨਾਲ ਫੈਲ ਰਹੀ ਹੈ | 50 ...

ਪੂਰੀ ਖ਼ਬਰ »

ਸੀ. ਜੀ. ਸੀ. ਝੰਜੇੜੀ ਦੇ ਵਿਦਿਆਥੀਆਂ ਵਲੋਂ ਪੀ. ਟੀ. ਯੂ. ਕਬੱਡੀ ਚੈਂਪੀਅਨਸ਼ਿਪ 'ਤੇ ਕਬਜ਼ਾ

ਐੱਸ. ਏ. ਐੱਸ. ਨਗਰ, 21 ਅਕਤੂਬਰ (ਕੇ. ਐੱਸ. ਰਾਣਾ)- ਸੀ. ਜੀ. ਸੀ. ਗਰੱੁਪ ਦੇ ਝੰਜੇੜੀ ਕਾਲਜ ਦੇ ਖਿਡਾਰੀਆਂ ਵਲੋਂ ਆਈ. ਕੇ. ਗੁਜਰਾਲ ਪੀ. ਟੀ. ਯੂ. ਵਲੋਂ ਕਰਵਾਈ ਗਈ ਇੰਟਰ ਕਾਲਜ ਕਬੱਡੀ ਚੈਂਪੀਅਨਸ਼ਿਪ ਦੀ ਟਰਾਫ਼ੀ 'ਤੇ ਕਬਜ਼ਾ ਕਰਦੇ ਹੋਏ ਖੇਡਾਂ ਦੇ ਖੇਤਰ ਵਿਚ ਆਪਣੀ ਸਰਦਾਰੀ ...

ਪੂਰੀ ਖ਼ਬਰ »

ਸਿਆਸੀ ਆਗੂਆਂ ਵਲੋਂ ਲੋਕ ਗਾਇਕ ਸੁਰਿੰਦਰ ਛਿੰਦਾ ਦੇ ਸਿੰਗਲ ਟਰੈਕ 'ਜਸਟ ਪੰਜਾਬੀ' ਦਾ ਪੋਸਟਰ ਜਾਰੀ

ਕੁਰਾਲੀ, 21 ਅਕਤੂਬਰ (ਬਿੱਲਾ ਅਕਾਲਗੜ•ੀਆ)- ਪਰਿਵਾਰਕ ਅਤੇ ਸੱਭਿਆਚਾਰਕ ਗੀਤ ਅੱਜ ਵੀ ਪੰਜਾਬ ਦੇ ਲੋਕਾਂ ਦੇ ਦਿਲਾਂ ਵਿਚ ਵਸਦੇ ਹਨ ਤੇ ਅਜਿਹੇ ਗੀਤਾਂ ਨੂੰ ਗਾਉਣ ਵਾਲੇ ਗਾਇਕਾਂ ਅਤੇ ਗੀਤਕਾਰਾਂ ਦੀ ਬਦੌਲਤ ਹੀ ਇਹ ਗੀਤ ਲੋਕ ਗੀਤ ਬਣ ਉਪਜਦੇ ਹਨ | ਇਹ ਵਿਚਾਰ ਜਗਮੋਹਨ ...

ਪੂਰੀ ਖ਼ਬਰ »

ਫ਼ਕੀਰ ਮੌਲੀਵਾਲਾ ਦਾ ਪਲੇਠਾ ਗੀਤ ਸੰਗ੍ਰਹਿ 'ਗੋਰਾ ਰੰਗ ਦੇਈਾ ਨਾ ਰੱਬਾ' ਲੋਕ ਅਰਪਣ

ਖਰੜ, 21 ਅਕਤੂਬਰ (ਗੁਰਮੁੱਖ ਸਿੰਘ ਮਾਨ)-ਪੰਜਾਬੀ ਸੰਗੀਤਕ ਦੁਨੀਆ ਨੂੰ ਬੇਅੰਤ ਸੱਭਿਆਚਾਰਕ ਅਤੇ ਮਸ਼ਹੂਰ ਗੀਤ ਦੇਣ ਵਾਲੇ ਉਸਤਾਦ ਗੀਤਕਾਰ ਫ਼ਕੀਰ ਮੌਲੀਵਾਲਾ ਦੇ ਪਹਿਲੇ ਗੀਤ ਸੰਗ੍ਰਹਿ 'ਗੋਰਾ ਰੰਗ ਦੇਈਾ ਨਾ ਰੱਬਾ' ਨੂੰ ਖਰੜ ਵਿਖੇ ਲੋਕ ਅਰਪਣ ਕੀਤਾ ਗਿਆ | ਇਸ ਗੀਤ ...

ਪੂਰੀ ਖ਼ਬਰ »

ਦੁਸਹਿਰੇ 'ਚੋਂ ਗੁੰਮ ਹੋਏ ਬੱਚੇ ਪੁਲਿਸ ਨੇ ਲੱਭ ਕੇ ਵਾਰਸਾਂ ਹਵਾਲੇ ਕੀਤੇ

ਐੱਸ.ਏ. ਐੱਸ. ਨਗਰ, 21 ਅਕਤੂਬਰ (ਕੇ. ਐੱਸ. ਰਾਣਾ)-ਬੀਤੇ ਦਿਨ ਬਲੌਾਗੀ ਦੇ ਦੁਸਹਿਰਾ ਗਰਾਊਾਡ ਵਿਚ ਲੱਗੇ ਦੁਸਹਿਰੇ ਦੇ ਮੇਲੇ ਵਿਚੋਂ ਗੁੰਮ ਹੋਏ ਦੋ ਬੱਚੇ ਬਲੌਾਗੀ ਪੁਲਿਸ ਦੀ ਮੁਸਤੈਦੀ ਨਾਲ ਲੱਭ ਕੇ ਉਨ੍ਹਾਂ ਦੇ ਮਾਪਿਆਂ ਹਵਾਲੇ ਕਰ ਦਿੱਤੇ ਗਏ ਹਨ | ਬਲੌਾਗੀ ਥਾਣੇ ਦੇ ...

ਪੂਰੀ ਖ਼ਬਰ »

'ਮੀ-ਟੂ' ਤੋਂ ਪ੍ਰਭਾਵਿਤ ਹੋਇਆ ਹਰਿਆਣਾ ਦਾ ਮਹਿਲਾ ਕਮਿਸ਼ਨ

ਚੰਡੀਗੜ੍ਹ, 21 ਅਕਤੂਬਰ (ਐਨ.ਐਸ.ਪਰਵਾਨਾ)- ਹਰਿਆਣਾ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਪ੍ਰਤਿਭਾ ਸੁਮਨ ਨੇ ਪ੍ਰਸਿੱਧ ਪੱਤਰਕਾਰ ਐਮ.ਜੇ. ਅਕਬਰ ਦੇ ਕੇਸ ਵਿਚ 'ਮੀ-ਟੂ' ਤੋਂ ਪ੍ਰਭਾਵਿਤ ਔਰਤਾਂ ਵਲੋਂ ਦਿਖਾਈ ਗਈ ਜੁਰਅਤ ਤੇ ਦਲੇਰੀ ਦੀ ਭਰਪੂਰ ਦਾਦ ਦਿੰਦੇ ਹੋਏ ਉਨ੍ਹਾਂ ਨੂੰ ਹਰ ...

ਪੂਰੀ ਖ਼ਬਰ »

ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਸਮੂਹਿਕ ਅਨੰਦ ਕਾਰਜ ਕਰਵਾਏ

ਕੁਰਾਲੀ, 21 ਅਕਤੂਬਰ (ਬਿੱਲਾ ਅਕਾਲਗੜ੍ਹੀਆ)-ਸਥਾਨਕ ਸ਼ਹਿਰ ਦੇ ਭਾਈ ਜੈਤਾ ਜੀ ਵਿਸ਼ਵ ਚੈਰੀਟੇਬਲ ਟਰਸੱਟ ਵਲੋਂ ਸ਼ਹੀਦ ਭਗਤ ਸਿੰਘ ਚੈਰੀਟੇਬਲ ਟਰੱਸਟ ਅਤੇ ਇਲਾਕਾ ਵਾਸੀਆਂ ਦੇ ਸਹਿਯੋਗ ਨਾਲ ਸਥਾਨਕ ਧਰਮਸ਼ਾਲਾ ਵਿਖੇ ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਸਮੂਹਿਕ ...

ਪੂਰੀ ਖ਼ਬਰ »

ਕੌਾਸਲ ਤੇ ਸਿਟੀ ਪੁਲਿਸ ਨੇ ਸੜਕ 'ਤੇ ਰੱਖਿਆ ਨਾਜਾਇਜ਼ ਸਾਮਾਨ ਚੁੱਕਣ ਦੀ ਕਾਰਵਾਈ ਨੂੰ ਦਿੱਤਾ ਅੰਜਾਮ

ਖਰੜ, 21 ਅਕਤੂਬਰ (ਗੁਰਮੁੱਖ ਸਿੰਘ ਮਾਨ)- ਨਗਰ ਕੌਾਸਲ ਖਰੜ ਅਤੇ ਸਿਟੀ ਪੁਲਿਸ ਖਰੜ ਵਲੋਂ ਸਾਂਝੇ ਤੌਰ 'ਤੇ ਕਾਰਵਾਈ ਕਰਦਿਆਂ ਸਿਵਲ ਹਸਪਤਾਲ ਸੜਕ 'ਤੇ ਦੁਕਾਨਾਂ ਦੇ ਅੱਗੇ ਰੱਖਿਆ ਨਾਜਾਇਜ਼ ਤੌਰ 'ਤੇ ਸਾਮਾਨ ਤੇ ਖੜ੍ਹੀਆਂ ਰੇੜ੍ਹੀਆਂ ਵਾਲਿਆਂ ਿਖ਼ਲਾਫ਼ ਸਖ਼ਤ ਕਾਰਵਾਈ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX