ਤਾਜਾ ਖ਼ਬਰਾਂ


ਕੈਬਨਿਟ ਮੰਤਰੀ ਆਸ਼ੂ ਨੇ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਕੈਫੇ ਖੋਲ੍ਹ ਨੌਜਵਾਨਾਂ ਨੂੰ ਕੀਤਾ ਸਮਰਪਿਤ
. . .  1 day ago
ਫ਼ਤਹਿਗੜ੍ਹ ਸਾਹਿਬ, 20 ਅਗਸਤ (ਅਰੁਣ ਆਹੂਜਾ)-ਪੰਜਾਬ ਸਰਕਾਰ ਦੀ ਘਰ ਘਰ ਰੁਜ਼ਗਾਰ ਸਕੀਮ ਤਹਿਤ ਜ਼ਿਲ੍ਹਾ ਪੱਧਰ 'ਤੇ ਚਲਾਏ ਜਾ ਰਹੇ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਨੌਜਵਾਨ ਨੂੰ ਰੁਜ਼ਗਾਰ ਮੁਹੱਈਆ ...
ਜ਼ਿਲ੍ਹਾ ਪ੍ਰਸ਼ਾਸਨ, ਆਰਮੀ ਤੇ ਲੋਕਾਂ ਦੇ ਸਹਿਯੋਗ ਨੇ ਦੇਰ ਰਾਤ ਧੁੱਸੀ ਬੰਨ੍ਹ ਨੂੰ ਪਾੜ ਪੈਣ ਤੋਂ ਬਚਾਇਆ
. . .  about 7 hours ago
ਉਸਮਾਨਪੁਰ, 20 ਅਗਸਤ (ਸੰਦੀਪ ਮਝੂਰ)- ਅੱਜ ਸਤਲੁਜ ਦਰਿਆ ਵਿਚ ਪਾਣੀ ਦਾ ਪੱਧਰ ਹੇਠਾਂ ਜਾਣ ਕਰਕੇ ਦੇਰ ਰਾਤ 10 ਦੇ ਕਰੀਬ ਸਤਲੁਜ ਦਰਿਆ ਦੇ ਤਾਜੋਵਾਲ-ਮੰਢਾਲਾ ਧੁੱਸੀ ਬੰਨ੍ਹ ਨੂੰ ਇਕ ਵਾਰ ਫਿਰ ...
ਰਿਵਾਲਵਰ ਸਾਫ਼ ਕਰਦੇ ਸਮੇਂ ਗੋਲੀ ਲੱਗਣ ਨਾਲ ਵਿਅਕਤੀ ਦੀ ਮੌਤ
. . .  1 day ago
ਬਾਘਾ ਪੁਰਾਣਾ ,20 ਅਗਸਤ {ਬਲਰਾਜ ਸਿੰਗਲਾ}- ਆਪਣੇ ਹੀ ਲਾਇਸੰਸੀ ਰਿਵਾਲਵਰ ਨੂੰ ਸਾਫ਼ ਕਰਦੇ ਸਮੇਂ ਚੱਲੀ ਗੋਲੀ ਨਾਲ ਦਿਮਾਗ਼ੀ ਤੌਰ 'ਤੇ ਪ੍ਰੇਸ਼ਾਨ ਵਿਅਕਤੀ ਬੂਟਾ ਸਿੰਘ ਦੀ ਮੌਤ ਹੋ ਗਈ । ਪੁਲਿਸ ਨੇ 174 ਦੀ ਕਾਰਵਾਈ ...
ਸਮਾਣਾ ਦੀਆਂ ਦੋ ਲਾਪਤਾ ਲੜਕੀਆਂ ਚੋਂ ਦੂਸਰੀ ਦੀ ਵੀ ਲਾਸ਼ ਬਰਾਮਦ
. . .  1 day ago
ਸਮਾਣਾ (ਪਟਿਆਲਾ) ,20 ਅਗਸਤ (ਸਾਹਿਬ ਸਿੰਘ)- ਥਾਣਾ ਸਮਾਣਾ ਦੇ ਪਿੰਡ ਮਵੀ ਕਲਾਂ ਦੀਆਂ ਦੋ ਲਾਪਤਾ ਸਹੇਲੀਆਂ ਵਿਚੋਂ ਦੂਸਰੀ ਦੀ ਲਾਸ਼ ਵੀ ਭਾਖੜਾ ਨਹਿਰ ਦੇ ਖਨੌਰੀ ਹੈਡ ਵਿਚੋਂ ਬਰਾਮਦ ਕਰ ਲਈ ਗਈ ...
ਕੈਬਨਿਟ ਮੰਤਰੀ ਆਸ਼ੂ ਨੇ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਕੈਫੇ ਖੋਲ੍ਹ ਨੌਜਵਾਨਾਂ ਨੂੰ ਕੀਤਾ ਸਮਰਪਿਤ
. . .  1 day ago
ਫ਼ਤਹਿਗੜ੍ਹ ਸਾਹਿਬ, 20 ਅਗਸਤ (ਅਰੁਣ ਆਹੂਜਾ)-ਪੰਜਾਬ ਸਰਕਾਰ ਦੀ ਘਰ ਘਰ ਰੁਜ਼ਗਾਰ ਸਕੀਮ ਤਹਿਤ ਜ਼ਿਲ੍ਹਾ ਪੱਧਰ 'ਤੇ ਚਲਾਏ ਜਾ ਰਹੇ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਨੌਜਵਾਨ ਨੂੰ ਰੁਜ਼ਗਾਰ ਮੁਹੱਈਆ ...
ਸਤਲੁਜ ਦੇ ਬੰਨ੍ਹਾਂ ’ਚ ਪਏ ਪਾੜਾਂ ਨੂੰ ਪੂਰਨ ਲਈ ਫੌਜ ਨੂੰ ਮਦਦ ਲਈ ਬੁਲਾਇਆ : ਡੀ. ਸੀ.
. . .  1 day ago
ਲੋਹੀਆਂ ਖਾਸ, 20 ਅਗਸਤ (ਦਿਲਬਾਗ ਸਿੰਘ)- ਡਿਪਟੀ ਕਮਿਸ਼ਨਰ ਜਲੰਧਰ ਵਰਿੰਦਰ ਕੁਮਾਰ ਸ਼ਰਮਾ ਅਤੇ ਐਸ. ਐਸ. ਪੀ. ਜਲੰਧਰ ਨਵਜੋਤ ਸਿੰਘ ਮਾਹਲ ਨੇ ਕਿਹਾ ਕਿ ਕਰੀਬ 50 ਪਿੰਡਾਂ ਦੀ 30,000 ਏਕੜ ਜਮੀਨ ’ਤੇ ...
ਮਾਨਸਾ ਪੁਲਿਸ ਵੱਲੋਂ 75 ਹਜ਼ਾਰ ਨਸ਼ੀਲੀਆਂ ਗੋਲੀਆਂ ਬਰਾਮਦ
. . .  1 day ago
ਮਾਨਸਾ, 20 ਅਗਸਤ (ਬਲਵਿੰਦਰ ਸਿੰਘ ਧਾਲੀਵਾਲ)- ਜ਼ਿਲ੍ਹਾ ਪੁਲਿਸ ਨੇ 75 ਹਜ਼ਾਰ ਨਸ਼ੀਲੀਆਂ ਗੋਲੀਆਂ ਬਰਾਮਦ ਕਰ ਕੇ 2 ਵਿਅਕਤੀਆਂ ਨੂੰ ਕਾਬੂ ਕੀਤਾ ਹੈ ਜਦਕਿ ਇਕ ਵਿਅਕਤੀ ਭੱਜਣ 'ਚ ਸਫਲ ਹੋ ਗਿਆ। ਫੜੀਆਂ ਗਲੀਆਂ ਦੀ ਕੀਮਤ ...
ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਲੋੜਵੰਦਾਂ ਨੂੰ 'ਸਿਹਤ ਬੀਮਾ' ਦੀ ਸਹੂਲਤ ਲਈ ਵੰਡੇ ਕਾਰਡ- ਕੰਬੋਜ
. . .  1 day ago
ਰਾਜਪੁਰਾ, 20 ਅਗਸਤ (ਰਣਜੀਤ ਸਿੰਘ) - ਅੱਜ ਇੱਥੇ ਹਲਕਾ ਵਿਧਾਇਕ ਸ. ਹਰਦਿਆਲ ਸਿੰਘ ਕੰਬੋਜ ਨੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਸ਼ੁਰੂ ...
ਗੁਰੂ ਰਵਿਦਾਸ ਮੰਦਰ ਢਾਹੁਣ ਦਾ ਮਾਮਲਾ: ਬਰਨਾਲੇ ਤੋਂ ਦਿੱਲੀ ਲਈ ਰਵਾਨਾ ਹੋਇਆ ਬਸਪਾ ਦੇ ਜਥਾ
. . .  1 day ago
ਹੰਡਿਆਇਆ, 20 ਅਗਸਤ (ਗੁਰਜੀਤ ਸਿੰਘ ਖੁੱਡੀ )- ਸੰਤ ਸਮਾਜ ਵੱਲੋਂ 21 ਅਗਸਤ ਨੂੰ ਦਿੱਲੀ ਵਿਖੇ ਜੰਤਰ-ਮੰਤਰ ਨੂੰ ਢਾਹੇ ਜਾਣ ਦੇ ਰੋਸ ਵਜੋਂ ਬਹੁਜਨ ਸਮਾਜ ਪਾਰਟੀ ....
ਨਸ਼ੇ ਦੀ ਓਵਰ ਡੋਜ਼ ਨਾਲ ਨੌਜਵਾਨ ਦੀ ਮੌਤ
. . .  1 day ago
ਜ਼ੀਰਾ, 20 ਅਗਸਤ (ਮਨਜੀਤ ਸਿੰਘ ਢਿੱਲੋਂ)- ਬਲਾਕ ਜ਼ੀਰਾ ਦੇ ਪਿੰਡ ਨੂਰਪੁਰ ਮਾਛੀਵਾੜਾ 'ਚ ਇਕ 24 ਸਾਲਾ ਨੌਜਵਾਨ ਲੜਕੇ ਦੀ ਨਸ਼ੇ ਦੀ ਓਵਰ ਡੋਜ਼ ...
ਮਾਮਲਾ ਗੁਰੂ ਰਵਿਦਾਸ ਮੰਦਰ ਨੂੰ ਢਾਹੁਣ ਦਾ, ਫਿਲੌਰ ਤੋਂ ਦਿੱਲੀ ਰਵਾਨਾ ਹੋਇਆ ਬਸਪਾ ਦਾ ਜਥਾ
. . .  1 day ago
ਫਿਲੌਰ, 20 ਅਗਸਤ (ਇੰਦਰਜੀਤ ਚੰਦੜ੍ਹ)- ਦਿੱਲੀ ਦੇ ਤੁਗਲਕਾਬਾਦ ਵਿਖੇ ਢਾਹੇ ਗਏ ਗੁਰੂ ਰਵਿਦਾਸ ਜੀ ਨਾਲ ਸੰਬੰਧਿਤ ਇਤਿਹਾਸਕ ਮੰਦਰ ਨੂੰ ਦੀ ਮੁੜ ਉਸਾਰੀ ਲਈ ਸੰਤ ਸਮਾਜ ਵਲੋਂ 21 ਅਗਸਤ ਨੂੰ ਦਿੱਲੀ ਦੇ ਜੰਤਰ-ਮੰਤਰ ਵਿਖੇ ਰੋਸ ਪ੍ਰਦਰਸ਼ਨ 'ਚ ਸ਼ਾਮਲ ਹੋਣ ਲਈ...
ਕੇਰਲ 'ਚ ਹੜ੍ਹ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 123
. . .  1 day ago
ਤਿਰੂਵਨੰਤਪੁਰਮ, 20 ਅਗਸਤ- ਕੇਰਲ 'ਚ ਭਾਰੀ ਮੀਂਹ ਦੇ ਕਾਰਨ ਆਏ ਹੜ੍ਹ ਅਤੇ ਢਿਗਾਂ ਡਿੱਗਣ ਕਾਰਨ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 123 ਹੋ ਗਈ ਹੈ ਜਦਕਿ 19 ਲੋਕ ...
ਗੁਰਨੇ ਕਲਾਂ ਦੇ ਨੌਜਵਾਨ ਕਿਸਾਨ ਦੀ ਕਰੰਟ ਲੱਗਣ ਕਾਰਨ ਹੋਈ ਮੌਤ
. . .  1 day ago
ਬੁਢਲਾਡਾ, 20 ਅਗਸਤ (ਰਾਹੀ) - ਪਿੰਡ ਗੁਰਨੇ ਕਲਾਂ ਦੇ ਨੌਜਵਾਨ ਕਿਸਾਨ ਦੀ ਖੇਤੀ ਮੋਟਰ ਤੋਂ ਕਰੰਟ ਲੱਗਣ ਕਾਰਨ ਮੌਤ ਹੋ ਜਾਣ ਦੀ ਖ਼ਬਰ...
ਮੁੱਖ ਮੰਤਰੀ ਵਲੋਂ ਸੂਬੇ ਅੰਦਰ 'ਆਯੂਸ਼ਮਾਨ ਭਾਰਤ-ਸਰਬੱਤ ਸਿਹਤ ਬੀਮਾ ਯੋਜਨਾ' ਦੀ ਸ਼ੁਰੂਆਤ
. . .  1 day ago
ਐੱਸ. ਏ. ਐੱਸ. ਨਗਰ, 20 ਅਗਸਤ (ਕੇ. ਐੱਸ. ਰਾਣਾ)- ਪੰਜਾਬ ਦੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ 'ਆਯੂਸ਼ਮਾਨ ਭਾਰਤ-ਸਰਬੱਤ ਸਿਹਤ ਬੀਮਾ ਯੋਜਨਾ' ਦੀ ਸ਼ੁਰੂਆਤ ਕਰਦਿਆਂ ਦਾਅਵਾ ਕੀਤਾ ਕਿ ਪੰਜਾਬ ਦੇਸ਼ ਦੇ ਹੋਰ ਸੂਬਿਆਂ ਦੇ ਮੁਕਾਬਲੇ 76 ਫ਼ੀਸਦੀ...
ਭਤੀਜੀ ਨੂੰ ਦਿੱਲੀ ਏਅਰਪੋਰਟ ਛੱਡ ਵਾਪਸ ਪਰਤਦਿਆਂ ਵਾਪਰੇ ਹਾਦਸੇ 'ਚ ਤਿੰਨ ਮੌਤਾਂ
. . .  1 day ago
ਬੰਗਾ, 20 ਅਗਸਤ (ਗੁਰਜਿੰਦਰ ਸਿੰਘ ਗੁਰੂ)- ਜ਼ਿਲ੍ਹਾ ਨਵਾਂਸ਼ਹਿਰ ਦੇ ਪਿੰਡ ਅਟਾਰੀ ਦਾ ਨੌਜਵਾਨ ਮਨਜੀਤ ਕੁਮਾਰ ਜੋ ਆਪਣੀ ਭਤੀਜੀ ਨੂੰ ਦਿੱਲੀ ਏਅਰਪੋਰਟ ਤੇ ਚੜ੍ਹਾ ਕੇ...
ਸ਼ਰਾਬ ਦੀ ਲਤ ਨੇ ਫਿਰ ਦਿਖਾਇਆ ਦਰਦਨਾਕ ਮੰਜਰ, ਪਤਨੀ ਨੂੰ ਜ਼ਖ਼ਮੀ ਕਰਕੇ ਪਤੀ ਨੇ ਲਿਆ ਫਾਹਾ
. . .  1 day ago
ਲੋਹੀਆ ਦੇ ਪਿੰਡ ਗਿੱਦੜ ਪਿੰਡੀ ਨੇੜੇ ਧੁੱਸੀ ਬੰਨ੍ਹ 'ਚ ਇੱਕ ਹੋਰ ਪਾੜ ਪੈਣ ਕਾਰਨ ਹੜ੍ਹ ਦੀ ਸਥਿਤੀ ਬਣੀ ਗੰਭੀਰ
. . .  1 day ago
ਸਬ-ਡਵੀਜ਼ਨ ਸ਼ਾਹਕੋਟ 'ਚ ਕੱਲ੍ਹ ਵੀ ਬੰਦ ਰਹਿਣਗੇ ਸਕੂਲ
. . .  1 day ago
ਅਮਿਤ ਸ਼ਾਹ ਨੇ ਅਸਮ 'ਚ ਐਨ.ਆਰ.ਸੀ ਦੇ ਅੰਤਿਮ ਪ੍ਰਕਾਸ਼ਨ ਨਾਲ ਜੁੜੇ ਮੁੱਦਿਆਂ ਦੀ ਕੀਤੀ ਸਮੀਖਿਆ
. . .  1 day ago
ਪੁਲਿਸ ਨੇ ਡਕੈਤੀ ਦੇ ਮਾਮਲੇ ਨੂੰ 24 ਘੰਟਿਆਂ ਦੇ ਅੰਦਰ ਕੀਤਾ ਹੱਲ, ਦੋ ਦੋਸ਼ੀ ਕਾਬੂ
. . .  1 day ago
ਆਈ.ਐੱਨ.ਐਕਸ. ਮੀਡੀਆ ਮਾਮਲਾ : ਚਿਦੰਬਰਮ 'ਤੇ ਲਟਕੀ ਗ੍ਰਿਫ਼ਤਾਰੀ ਦੀ ਤਲਵਾਰ, ਅਗਾਊਂ ਜ਼ਮਾਨਤ ਪਟੀਸ਼ਨਾਂ ਖ਼ਾਰਜ
. . .  1 day ago
ਕਾਰ ਅਤੇ ਮੋਟਰਸਾਈਕਲ ਦੀ ਟੱਕਰ ਦੌਰਾਨ ਇੱਕ ਨੌਜਵਾਨ ਦੀ ਮੌਤ, 1 ਜ਼ਖ਼ਮੀ
. . .  1 day ago
ਜੰਮੂ-ਕਸ਼ਮੀਰ 'ਚ ਪਾਕਿਸਤਾਨ ਵਲੋਂ ਕੀਤੀ ਗੋਲੀਬਾਰੀ 'ਚ ਇੱਕ ਜਵਾਨ ਸ਼ਹੀਦ
. . .  1 day ago
ਰਾਮਲਲਾ ਬਿਰਾਜਮਾਨ ਦੇ ਵਕੀਲ ਦਾ ਦਾਅਵਾ : ਮਸਜਿਦ ਬਣਾਉਣ ਦੇ ਲਈ ਤੋੜਿਆ ਗਿਆ ਮੰਦਿਰ
. . .  1 day ago
ਸੜਕ ਹਾਦਸੇ 'ਚ ਇੱਕ ਵਿਅਕਤੀ ਦੀ ਮੌਤ
. . .  1 day ago
ਧੁੱਸੀ ਬੰਨ੍ਹ 'ਚ ਪਾੜ ਪੈਣ ਕਾਰਨ ਸੁਲਤਾਨਪੁਰ ਲੋਧੀ ਦੇ ਕਈ ਪਿੰਡਾਂ 'ਚ ਝੋਨੇ ਦੀ ਫ਼ਸਲ ਪਾਣੀ 'ਚ ਡੁੱਬੀ
. . .  1 day ago
ਇੱਕ ਕਿੱਲੋ ਤੋਂ ਵੱਧ ਦੀ ਹੈਰੋਇਨ ਸਮੇਤ 3 ਵਿਅਕਤੀ ਕਾਬੂ
. . .  1 day ago
ਉਤਰਾਖੰਡ ਦੇ ਮੁੱਖ ਮੰਤਰੀ ਤ੍ਰਿਵੇਂਦਰ ਰਾਵਤ ਨੇ ਬੱਦਲ ਫਟਣ ਵਾਲੇ ਇਲਾਕਿਆਂ ਦਾ ਕੀਤਾ ਦੌਰਾ
. . .  1 day ago
ਸੰਗੀਤਕਾਰ ਖੱਯਾਮ ਨੂੰ ਬਾਲੀਵੁੱਡ ਦੀਆਂ ਕਈ ਹਸਤੀਆਂ ਨੇ ਦਿੱਤੀ ਸ਼ਰਧਾਂਜਲੀ, ਦੇਖੋ ਤਸਵੀਰਾਂ
. . .  1 day ago
ਦਿੱਲੀ ਹਾਈਕੋਰਟ ਨੇ ਰਤੁਲ ਪੁਰੀ ਦੀ ਅੰਤਰਿਮ ਜ਼ਮਾਨਤ 'ਤੇ ਫ਼ੈਸਲਾ ਰੱਖਿਆ ਸੁਰੱਖਿਅਤ
. . .  1 day ago
ਅਸੀਂ 44 ਸਾਲ ਪੁਰਾਣਾ ਮਿਗ-21 ਉਡਾ ਰਹੇ ਹਾਂ ਜਦਕਿ ਇੰਨੀ ਪੁਰਾਣੀ ਤਾਂ ਕੋਈ ਕਾਰ ਨਹੀਂ ਚਲਾਉਂਦਾ- ਬੀ.ਐਸ. ਧਨੋਆ
. . .  1 day ago
ਪਾਕਿਸਤਾਨ ਨੇ ਅੱਜ ਫਿਰ ਕੀਤੀ ਜੰਗਬੰਦੀ ਦੀ ਉਲੰਘਣਾ
. . .  1 day ago
ਲੋਹੀਆ 'ਚ ਸੰਤ ਸੀਚੇਵਾਲ ਦੀ ਟੀਮ ਅਤੇ ਐਨ.ਡੀ.ਆਰ.ਐਫ. ਵੱਲੋਂ ਹੜ੍ਹ ਪੀੜਤਾਂ ਦੀ ਕੀਤੀ ਜਾ ਰਹੀ ਮਦਦ
. . .  1 day ago
ਹਜੂਮੀ ਹਿੰਸਾ 'ਤੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਪ੍ਰਗਟਾਈ ਚਿੰਤਾ
. . .  1 day ago
ਸਤਲੁਜ ਦਾ ਪੱਧਰ 2-3 ਫੁੱਟ ਹੇਠਾਂ ਉਤਰਿਆ
. . .  1 day ago
ਭਾਰਤੀ ਹਵਾਈ ਫ਼ੌਜ ਦੁਨੀਆ ਦੀ ਪੇਸ਼ੇਵਰ ਫ਼ੌਜਾਂ 'ਚੋਂ ਇੱਕ- ਰਾਜਨਾਥ ਸਿੰਘ
. . .  1 day ago
ਝਾਰਖੰਡ ਦੇ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤ
. . .  1 day ago
ਰਾਹੋਂ : ਮਿਰਜ਼ਾਪੁਰ ਨੇੜੇ ਸਤਲੁਜ ਦਰਿਆ 'ਚ ਲੱਗੀ ਢਾਹ
. . .  1 day ago
ਮਲੇਸ਼ੀਆ 'ਚ ਜ਼ਾਕਿਰ ਨਾਇਕ ਦੇ ਭੜਕਾਊ ਭਾਸ਼ਣਾਂ 'ਤੇ ਪਾਬੰਦੀ
. . .  1 day ago
ਕਸ਼ਮੀਰ ਮਸਲੇ 'ਤੇ ਟਰੰਪ ਨੇ ਮੋਦੀ ਅਤੇ ਇਮਰਾਨ ਖ਼ਾਨ ਨਾਲ ਕੀਤੀ ਗੱਲਬਾਤ
. . .  1 day ago
ਟਰੱਕ ਹੇਠ ਮੋਟਰਸਾਈਕਲ ਆਉਣ ਕਰ ਕੇ ਦੋ ਨੌਜਵਾਨਾਂ ਦੀ ਦਰਦਨਾਕ ਮੌਤ
. . .  1 day ago
ਲੜਕੇ ਨੂੰ ਕੈਨੇਡਾ ਦੇ ਜਹਾਜ਼ 'ਚ ਚੜ੍ਹਾ ਕੇ ਵਾਪਸ ਪਰਤ ਰਹੇ ਪਰਿਵਾਰ ਦੀ ਕਾਰ ਹੋਈ ਹਾਦਸਾਗ੍ਰਸਤ, ਇੱਕ ਦੀ ਮੌਤ
. . .  1 day ago
ਸੰਗਰੂਰ 'ਚ ਆਵਾਰਾ ਪਸ਼ੂ ਨੇ ਲਈ ਇੱਕ ਹੋਰ ਜਾਨ
. . .  1 day ago
ਸਤਲੁਜ ਦਰਿਆ 'ਚ ਵੱਧ ਰਹੇ ਪਾਣੀ ਦੇ ਪੱਧਰ ਨੂੰ ਦੇਖਦਿਆਂ ਫ਼ਾਜ਼ਿਲਕਾ ਦੇ 18 ਪਿੰਡਾਂ 'ਚ ਹਾਈ ਅਲਰਟ
. . .  1 day ago
ਇਸਰੋ ਦੀ ਇੱਕ ਹੋਰ ਵੱਡੀ ਕਾਮਯਾਬੀ, ਚੰਦ ਦੇ ਗ੍ਰਹਿ ਪੰਧ 'ਚ ਦਾਖ਼ਲ ਹੋਇਆ ਚੰਦਰਯਾਨ-2
. . .  1 day ago
ਈ.ਡੀ ਵੱਲੋਂ ਰਤੁਲ ਪੁਰੀ ਗ੍ਰਿਫ਼ਤਾਰ
. . .  1 day ago
5 ਕਰੋੜ ਦੀ ਹੈਰੋਇਨ ਤੇ 23 ਲੱਖ ਰੁਪਏ ਡਰੱਗ ਮਨੀ ਸਮੇਤ ਤਿੰਨ ਕਾਬੂ
. . .  1 day ago
ਡੇਰਾ ਦਰਿਆ ਗਿਰੀ ਦੇ ਮੁੱਖ ਸੇਵਾਦਾਰ ਸਵਾਮੀ ਹਰੀ ਗਿਰੀ ਜੀ ਹੋਏ ਬ੍ਰਹਮਲੀਨ
. . .  1 day ago
ਮਲੇਸ਼ੀਆ 'ਚ ਜ਼ਾਕਿਰ ਨਾਇਕ ਦੇ ਭਾਸ਼ਣ 'ਤੇ ਰੋਕ
. . .  1 day ago
ਪ੍ਰਧਾਨ ਮੰਤਰੀ ਨੇ ਟਵੀਟ ਕਰ ਰਾਜੀਵ ਗਾਂਧੀ ਨੂੰ ਦਿੱਤੀ ਸ਼ਰਧਾਂਜਲੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 6 ਕੱਤਕ ਸੰਮਤ 550

ਰੂਪਨਗਰ

ਪੁਲਿਸ ਸ਼ਹੀਦ ਯਾਦਗਾਰੀ ਦਿਵਸ ਮੌਕੇ ਦੇਸ਼ ਦੀ ਏਕਤਾ ਅਤੇ ਅਖੰਡਤਾ ਲਈ ਜਾਨਾਂ ਵਾਰਨ ਵਾਲੇ ਜਵਾਨਾ ਨੂੰ ਸ਼ਰਧਾਂਜਲੀਆਂ ਭੇਟ

ਰੂਪਨਗਰ, 21 ਅਕਤੂਬਰ (ਸਤਨਾਮ ਸਿੰਘ ਸੱਤੀ)-ਪੰਜਾਬ ਪੁਲਿਸ ਦੇ ਉਨ੍ਹਾਂ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ ਜਿਨ੍ਹਾਂ ਨੇ ਰਾਜ ਵਿਚ ਅਮਨ ਕਾਨੂੰਨ ਦੀ ਵਿਵਸਥਾ ਅਤੇ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਕਾਇਮ ਰੱਖਣ ਲਈ ਆਪਣੀਆਂ ਸ਼ਹਾਦਤਾਂ ਦਿੱਤੀਆਂ | ਇਨ੍ਹਾਂ ਦੇ ਪਰਿਵਾਰਕ ਮੈਂਬਰ ਜਦੋਂ ਚਾਹੁਣ ਆਪਣੀਆਂ ਦੁੱਖ, ਤਕਲੀਫ਼ਾਂ, ਸਮੱਸਿਆਵਾਂ ਕਿਸੇ ਵੀ ਸਮੇਂ ਦਿਨ ਜਾਂ ਰਾਤ ਨੂੰ ਉਨ੍ਹਾਂ ਨੂੰ ਫ਼ੋਨ 'ਤੇ ਦੱਸ ਸਕਦੇ ਹਨ ਇਸ ਤੋਂ ਇਲਾਵਾ ਉਹ ਨਜ਼ਦੀਕੀ ਥਾਣੇ ਵਿਚ ਵੀ ਆਪਣੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਪਹੁੰਚ ਕਰ ਸਕਦੇ ਹਨ | ਇਹ ਸ਼ਬਦ ਸਵਪਨ ਸ਼ਰਮਾ ਸੀਨੀਅਰ ਪੁਲਿਸ ਕਪਤਾਨ ਰੂਪਨਗਰ ਨੇ ਸਥਾਨਕ ਪੁਲਿਸ ਲਾਈਨ ਵਿਖੇ ਪੁਲਿਸ ਸ਼ਹੀਦ ਯਾਦਗਾਰੀ ਦਿਵਸ ਮੌਕੇ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਭੇਂਟ ਕਰਨ ਲਈ ਕਰਵਾਏ ਗਏ ਪ੍ਰਭਾਵਸ਼ਾਲੀ ਸਮਾਗਮ ਨੂੰ ਸੰਬੋਧਨ ਕਰਦਿਆਂ ਕਹੇ | ਉਨ੍ਹਾਂ ਕਿਹਾ ਕਿ ਸਮੁੱਚਾ ਪੁਲਿਸ ਵਿਭਾਗ ਇਕ ਵੱਡੇ ਪਰਿਵਾਰ ਦੀ ਤਰ੍ਹਾਂ ਹੈ ਅਤੇ ਸਮੂਹ ਕਰਮਚਾਰੀ ਅਤੇ ਉਨ੍ਹਾਂ ਦੇ ਪਰਿਵਾਰਿਕ ਮੈਂਬਰ ਇਸ ਵੱਡੇ ਪਰਿਵਾਰ ਦੇ ਮੈਂਬਰ ਹਨ | ਉਨ੍ਹਾਂ ਜ਼ਿਲ੍ਹੇ 'ਚ ਰਹਿ ਰਹੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਭਰੋਸਾ ਦਿਵਾਉਂਦੇ ਆਖਿਆ ਕਿ ਇਹ ਪਰਿਵਾਰ ਸਾਡੇ ਆਪਣੇ ਪਰਿਵਾਰ ਹਨ ਅਤੇ ਇਨ੍ਹਾਂ ਨੂੰ ਕਿਸੇ ਕਿਸਮ ਦੀ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਜ਼ਿਲ੍ਹਾ ਪੁਲਿਸ ਉਨ੍ਹਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਵੱਧ ਹੈ | ਉਨ੍ਹਾਂ ਇਸ ਮੌਕੇ ਪਿਛਲੇ ਸਾਲ ਦੇਸ਼ ਦੇ ਵੱਖ-ਵੱਖ ਰਾਜਾਂ ਦੇ ਪੁਲਿਸ ਅਤੇ ਅਰਧ ਸੈਨਿਕ ਬਲਾਂ ਦੇ 414 ਅਤੇ ਰੂਪਨਗਰ ਜ਼ਿਲੇ੍ਹ ਦੇ 41 ਅਫ਼ਸਰਾਂ ਤੇ ਜਵਾਨਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ | ਇਸ ਸਮਾਗਮ ਵਿਚ ਜ਼ਿਲ੍ਹੇ ਦੇ ਪੁਲਿਸ ਅਧਿਕਾਰੀ, ਕਰਮਚਾਰੀ, ਪੰਜਾਬ ਪੁਲਿਸ ਅਤੇ ਅਰਧ ਸੈਨਿਕ ਬਲਾਂ ਦੇ ਸੇਵਾਮੁਕਤ ਅਧਿਕਾਰੀਆਂ ਤੋਂ ਇਲਾਵਾ ਪੰਜਾਬ ਪੁਲਿਸ ਦੇ ਸ਼ਹੀਦਾਂ ਦੇ ਪਰਿਵਾਰਕ ਮੈਂਬਰ ਵੀ ਸ਼ਾਮਿਲ ਹੋਏ | ਇਸ ਤੋਂ ਪਹਿਲਾਂ ਪੰਜਾਬ ਪੁਲਿਸ ਦੇ ਡੀ. ਐਸ. ਪੀ. ਮੈਡਮ ਮਨਜੋਤ ਕੌਰ ਦੀ ਅਗਵਾਈ ਹੇਠ ਪੰਜਾਬ ਪੁਲਿਸ ਦੇ ਜਵਾਨਾਂ ਦੀ ਟੁਕੜੀ ਨੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਸ਼ਹੀਦੀ ਯਾਦਗਾਰੀ ਪਰੇਡ ਕੀਤੀ ਅਤੇ ਸ਼ਹੀਦਾਂ ਨੂੰ ਹਥਿਆਰ ਪੁੱਠੇ ਕਰਕੇ ਸਲਾਮੀ ਦਿੱਤੀ | ਇਸ ਮੌਕੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਵੀ ਕੀਤਾ | ਇਸ ਤੋਂ ਪਹਿਲਾ ਏ. ਐਸ. ਪੀ. ਸ੍ਰੀਮਤੀ ਵਤਸਲਾ ਗੁਪਤਾ ਆਈ. ਪੀ. ਐਸ. ਨੇ ਪਿਛਲੇ ਸਾਲ ਦੇਸ਼ 'ਚ ਪੁਲਿਸ ਅਤੇ ਅਰਧ ਸੈਨਿਕ ਬਲਾਂ ਦੇ ਦੇਸ਼ ਦੀ ਏਕਤਾ ਅਤੇ ਅਖੰਡਤਾ ਲਈ ਸ਼ਹੀਦ ਹੋਏ 414 ਅਧਿਕਾਰੀਆਂ ਅਤੇ ਜਵਾਨਾਂ ਦੇ ਨਾਵਾਂ ਦੀ ਸੂਚੀ ਪੜ੍ਹੀ | ਇਸ ਮੌਕੇ ਡਿਪਟੀ ਕਮਿਸ਼ਨਰ ਰੂਪਨਗਰ ਡਾਕਟਰ ਸੁਮੀਤ ਜਾਰੰਗਲ, ਜ਼ਿਲ੍ਹਾ ਪੁਲਿਸ ਮੁਖੀ ਸਵਪਨ ਸ਼ਰਮਾ ਨੇ ਸ਼ਹੀਦਾਂ ਨੂੰ ਰੀਥਾਂ ਰੱਖ ਕੇ ਸ਼ਰਧਾ ਦੇ ਫੁੱਲ ਭੇਟ ਕੀਤੇ | ਇਸ ਤੋਂ ਉਪਰੰਤ ਏ. ਐਸ. ਪੀ. ਸ੍ਰੀਮਤੀ ਵਤਸਲਾ ਗੁਪਤਾ ਆਈ. ਪੀ. ਐਸ., ਪੁਲਿਸ ਕਪਤਾਨ ਬੀ. ਐਸ. ਰੰਧਾਵਾ ਤੇ ਅਜਿੰਦਰ ਸਿੰਘ, ਸਿਵਲ ਸਰਜਨ ਡਾਕਟਰ ਹਰਿੰਦਰ ਕੌਰ, ਉਪ ਪੁਲਿਸ ਕਪਤਾਨ ਵਰਿੰਦਰ ਜੀਤ ਸਿੰਘ, ਨਵਰੀਤ ਸਿੰਘ ਵਿਰਕ, ਰਮਿੰਦਰ ਸਿੰਘ ਕਾਹਲੋਂ, ਗੁਰਵਿੰਦਰ ਸਿੰਘ, ਰਾਜ ਕਪੂਰ, ਕਮਾਡੈਂਟ ਹੋਮਗਾਰਡ ਸ਼ੇਰ ਸਿੰਘ, ਨਗਰ ਕੌਾਸਲ ਪ੍ਰਧਾਨ ਪਰਮਜੀਤ ਸਿੰਘ ਮਾਕੜ, ਅਮਿੰਦਰਪ੍ਰੀਤ ਸਿੰਘ ਬਾਵਾ ਪ੍ਰਧਾਨ ਜ਼ਿਲ੍ਹਾ ਬਾਰ ਐਸੋਸੀਏਸ਼ਨ, ਡਾਕਟਰ ਭੀਮ ਸੇਨ, ਸੇਵਾ ਮੁਕਤ ਏ. ਪੀ. ਆਰ. ਓ. ਰਾਜਿੰਦਰ ਸੈਣੀ, ਡਾਕਟਰ ਅਜਮੇਰ ਸਿੰਘ, ਸੁਖਦਰਸ਼ਨ ਸਿੰਘ, ਪੰਕਜ ਮੋਹਨ ਸਮੇਤ ਜ਼ਿਲ੍ਹੇ ਦੇ ਸਮੂਹ ਥਾਣਾ ਮੁਖੀਆਂ, ਪੁਲਿਸ ਦੇ ਹੋਰਨਾਂ ਅਧਿਕਾਰੀਆਂ, ਜਵਾਨਾਂ ਸਮੇਤ ਸਾਬਕਾ ਅਧਿਕਾਰੀਆਂ ਅਤੇ ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ ਨੇ ਵੀ ਸ਼ਰਧਾ ਦੇ ਫੁੱਲ ਭੇਟ ਕੀਤੇ |

ਮਹਾਂਰਿਸ਼ੀ ਵਾਲਮੀਕਿ ਦੇ ਪ੍ਰਗਟ ਦਿਵਸ ਸਬੰਧੀ ਸਮਾਗਮ ਕੱਲ੍ਹ ਤੋਂ

ਮੋਰਿੰਡਾ, 21 ਅਕਤੂਬਰ (ਕੰਗ)-ਵਾਲਮੀਕਿ ਸਭਾ (ਰਜਿ:) ਮੋਰਿੰਡਾ ਵਲੋਂ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਭਗਵਾਨ ਸ੍ਰੀ ਵਾਲਮੀਕਿ ਦਾ ਪ੍ਰਗਟ ਦਿਵਸ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਵਾਲਮੀਕਿ ਸਭਾ ਦੇ ...

ਪੂਰੀ ਖ਼ਬਰ »

ਢਾਹਾਂ ਦੀ ਛਿੰਝ ਅੱਜ

ਨੂਰਪੁਰ ਬੇਦੀ, 21 ਅਕਤੂਬਰ (ਪ.ਪ. ਰਾਹੀਂ)-ਪਿੰਡ ਢਾਹਾਂ ਵਿਖੇ 22 ਅਕਤੂਬਰ ਨੂੰ ਛਿੰਝ ਕਰਵਾਈ ਜਾ ਰਹੀ ਹੈ | ਜਾਣਕਾਰੀ ਦਿੰਦਿਆਂ ਸਰਪੰਚ ਦਰਸ਼ਨ ਸਿੰਘ ਢਾਹਾਂ, ਨੰਬਰਦਾਰ ਰਤਨ ਸਿੰਘ, ਮਲਕੀਤ ਸਿੰਘ, ਭਾਗ ਸਿੰਘ, ਪ੍ਰੀਤਮ ਸਿੰਘ, ਬਲਜੀਤ ਸਿੰਘ, ਨਰਿੰਦਰ ਸਿੰਘ ਆਦਿ ਨੇ ਦੱਸਿਆ ...

ਪੂਰੀ ਖ਼ਬਰ »

ਪੁਲਿਸ ਵਲੋਂ ਸ਼ਹੀਦ ਪਰਿਵਾਰਾਂ ਨਾਲ ਮੁਲਾਕਾਤ ਕਰ ਕੇ ਸੁਣੀਆਂ ਤਕਲੀਫ਼ਾਂ ਅਤੇ ਕੀਤਾ ਸਨਮਾਨਿਤ

ਨੰਗਲ, 21 ਅਕਤੂਬਰ (ਪ੍ਰੀਤਮ ਸਿੰਘ ਬਰਾਰੀ)-ਜ਼ਿਲ੍ਹਾ ਪੁਲਿਸ ਰੂਪਨਗਰ ਸਵਪਨ ਸ਼ਰਮਾ ਵਲੋਂ ਸ਼ਹੀਦੀ ਦਿਵਸ ਦੇ ਸਬੰਧ ਵਿਚ ਸ਼ਹੀਦ ਪਰਿਵਾਰਾਂ ਨਾਲ ਤਾਲਮੇਲ ਕਰਨ ਅਤੇ ਉਨ੍ਹਾਂ ਦੀ ਸ਼ਹਾਦਤ ਬਾਰੇ ਜਾਣਕਾਰੀ ਦੇਣ ਦੇ ਕੀਤੇ ਗਏ ਉਪਰਾਲੇ ਤਹਿਤ ਅੱਜ ਡੀ. ਐਸ. ਪੀ. ਨੰਗਲ ...

ਪੂਰੀ ਖ਼ਬਰ »

ਸਪੀਕਰ ਅੱਜ ਬਰਾਰੀ 'ਚ ਕਰਨਗੇ ਕਮਿਊਨਿਟੀ ਸੈਂਟਰ ਦੇ ਕੰਮ ਦਾ ਉਦਘਾਟਨ

ਨੰਗਲ, 21 ਅਕਤੂਬਰ (ਪ੍ਰੀਤਮ ਸਿੰਘ ਬਰਾਰੀ)-ਨਗਰ ਕੌਾਸਲ ਨੰਗਲ ਵਲੋਂ ਸ਼ਹਿਰ ਦੇ ਵਾਰਡ ਨੰਬਰ 11 ਪਿੰਡ ਬਰਾਰੀ ਵਿਖੇ ਕਰੀਬ 5 ਕਰੋੜ ਦੀ ਲਾਗਤ ਨਾਲ ਬਣਾਏ ਜਾਣ ਵਾਲੇ ਕਮਿਊਨਿਟੀ ਸੈਂਟਰ ਦੇ ਕੰਮ ਦਾ ਅੱਜ ਸਪੀਕਰ ਪੰਜਾਬ ਵਿਧਾਨ ਸਭਾ ਰਾਣਾ ਕੇ. ਪੀ. ਸਿੰਘ ਕਰਨਗੇ ਉਦਘਾਟਨ | ਇਹ ...

ਪੂਰੀ ਖ਼ਬਰ »

ਗੜਬਾਗਾ ਨੇੜੇ ਨਾਜਾਇਜ਼ ਖਣਨ ਦਾ ਧੰਦਾ ਜ਼ੋਰਾਂ-ਸ਼ੋਰਾਂ ਨਾਲ ਸ਼ੁਰੂ

ਰੂਪਨਗਰ, 21 ਅਕਤੂਬਰ (ਸਤਨਾਮ ਸਿੰਘ ਸੱਤੀ)-ਰੂਪਨਗਰ ਜ਼ਿਲ੍ਹੇ 'ਚ ਰੇਤਾ, ਬੱਜਰੀ ਦਾ ਨਾਜਾਇਜ਼ ਕਾਰੋਬਾਰ ਮੁੜ ਪੈਰ ਪਸਾਰ ਰਿਹਾ ਹੈ, ਖਣਨ ਕਾਰੋਬਾਰੀਆਂ ਨੇ ਸਤਲੁਜ ਦਰਿਆ ਦੇ ਕੰਢਿਆਂ 'ਤੇ ਜਾਂ ਕੁਝ ਖੇਤਾਂ ਵਿਚੋਂ ਰੇਤੇ ਦੀ ਗੈਰ ਕਾਨੰੂਨੀ ਨਿਕਾਸੀ ਆਰੰਭੀ ਹੋਈ ਹੈ | ...

ਪੂਰੀ ਖ਼ਬਰ »

ਝੋਨੇ ਦੀ ਧੂੜ ਨੇ ਲੋਕਾਂ ਦੇ ਸਾਹ ਸੂਤੇ-'ਮਿਸ਼ਨ ਤੰਦਰੁਸਤ' ਇੱਥੇ ਹੋਇਆ ਫ਼ੇਲ੍ਹ

ਰੂਪਨਗਰ, 21 ਅਕਤੂਬਰ (ਪੱਤਰ ਪ੍ਰੇਰਕ)-ਸਥਾਨਕ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਦੇ ਸਾਹਮਣੇ ਦੀ ਨਵੀਂ ਅਨਾਜ ਮੰਡੀ ਦੀ ਪਾਰਕਿੰਗ ਵਿਚ ਆੜ੍ਹਤੀਆਂ ਵੱਲੋਂ ਸ਼ਰੇਆਮ ਕਿਸਾਨਾਂ ਦਾ ਝੋਨਾ ਸਾਫ਼ ਕਰਵਾਇਆ ਜਾ ਰਿਹਾ ਹੈ ਜਿਸ ਨਾਲ ਉੱਥੇ ਦੇ ਦੁਕਾਨਦਾਰਾਂ ਅਤੇ ਰਿਹਾਇਸ਼ੀ ...

ਪੂਰੀ ਖ਼ਬਰ »

ਘਰ ਛੁੱਟੀ ਆ ਰਹੇ ਫ਼ੌਜੀ ਜਵਾਨ ਦੀ ਸੜਕ ਹਾਦਸੇ 'ਚ ਮੌਤ

ਕੀਰਤਪੁਰ ਸਾਹਿਬ, 21 ਅਕਤੂਬਰ (ਬੀਰਅੰਮਿ੍ਤਪਾਲ ਸਿੰਘ ਸੰਨੀ)-ਛੁੱਟੀ ਕੱਟਣ ਲਈ ਆਪਣੇ ਘਰ ਆ ਰਹੇ ਥਾਣਾ ਕੀਰਤਪੁਰ ਸਾਹਿਬ ਅਧੀਨ ਪੈਂਦੇ ਪਿੰਡ ਚੰਦਪੁਰ ਬੇਲਾ ਨਾਲ ਸਬੰਧਿਤ ਫ਼ੌਜੀ ਜਵਾਨ ਦੀ ਰਸਤੇ ਵਿਚ ਹੀ ਇਕ ਸੜਕ ਹਾਦਸੇ ਵਿਚ ਮੌਤ ਹੋ ਗਈ | ਜਾਣਕਾਰੀ ਅਨੁਸਾਰ ਗੁਰਜੀਤ ...

ਪੂਰੀ ਖ਼ਬਰ »

ਅੰਮਿ੍ਤਸਰ ਰੇਲ ਹਾਦਸੇ 'ਚ ਮਰੇ ਲੋਕਾਂ ਦੀ ਆਤਮਿਕ ਸ਼ਾਂਤੀ ਲਈ ਕੀਤਾ ਪੈਦਲ ਮਾਰਚ

ਸ੍ਰੀ ਚਮਕੌਰ ਸਾਹਿਬ, 21 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਗੁਰਮਤਿ ਪ੍ਰਚਾਰ ਫਰੰਟ ਪੰਜਾਬ ਵਲੋਂ ਅੱਜ ਸਥਾਨਕ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਅੰਮਿ੍ਤਸਰ ਸਾਹਿਬ ਵਿਖੇ ਰੇਲ ਹਾਦਸੇ ਵਿਚ ਮਾਰੇ ਗਏ ਲੋਕਾਂ ਦੀ ਆਤਮਿਕ ਸ਼ਾਂਤੀ ਲਈ ਪੈਦਲ ਮਾਰਚ ਕੱਢਿਆ ਗਿਆ, ਜਿਸ ਵਿਚ ...

ਪੂਰੀ ਖ਼ਬਰ »

ਮਸਤ ਬਾਪੂ ਸੇਵਾਦਾਸ ਦੀ ਯਾਦ ਨੂੰ ਸਮਰਪਿਤ ਤਿੰਨ ਦਿਨਾ ਧਾਰਮਿਕ ਸਮਾਗਮ ਕਰਵਾਇਆ

ਔੜ/ਝਿੰਗੜਾ, 21 ਅਕਤੂਬਰ (ਕੁਲਦੀਪ ਸਿੰਘ ਝਿੰਗੜ)-ਧੰਨ ਧੰਨ ਮਸਤ ਬਾਪੂ ਸੇਵਾਦਾਰ ਦੀ ਯਾਦ ਨੂੰ ਸਮਰਪਿਤ ਤਿੰਨ ਦਿਨਾਂ ਧਾਰਮਿਕ ਸਮਾਗਮ ਤਪ ਅਸਥਾਨ ਕੁੱਲਾ ਸਾਹਿਬ ਪਿੰਡ ਝਿੰਗੜਾ ਵਿਖੇ ਪ੍ਰਬੰਧਕ ਕਮੇਟੀ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਕਰਵਾਇਆ ਗਿਆ | ਜਿਸ ਵਿਚ ...

ਪੂਰੀ ਖ਼ਬਰ »

ਲੰਗਰ ਦੀ ਰਹਿੰਦ-ਖੂੰਹਦ ਤੋਂ ਖਾਦ ਬਣਾਉਣ ਦੀ ਯੋਜਨਾ ਆਰੰਭ

ਰੂਪਨਗਰ, 21 ਅਕਤੂਬਰ (ਸਤਨਾਮ ਸਿੰਘ ਸੱਤੀ)-ਇਤਿਹਾਸਕ ਗੁਰਦੁਆਰਾ ਸਾਹਿਬ ਸ੍ਰੀ ਭੱਠਾ ਸਾਹਿਬ ਦੇ ਪ੍ਰਬੰਧਕਾਂ ਵੱਲੋਂ ਗੁਰਦੁਆਰਾ ਸਾਹਿਬ 'ਚ ਦਰਬਾਰ ਸਾਹਿਬ ਦੇ ਪਿਛਲੇ ਪਾਸੇ ਦੋ ਪਾਰਕਾਂ ਦਾ ਨਿਰਮਾਣ ਆਰੰਭ ਕੀਤਾ ਗਿਆ ਹੈ ਜਿਸ ਵਿਚ ਸਜਾਵਟੀ ਅਤੇ ਛਾਂਦਾਰ ਬੂਟਿਆਂ ...

ਪੂਰੀ ਖ਼ਬਰ »

ਮੁਫ਼ਤ ਮੈਡੀਕਲ ਕੈਂਪ ਅੱਜ-ਰਾਣਾ ਕੇ. ਪੀ. ਸਿੰਘ ਕਰਨਗੇ ਉਦਘਾਟਨ

ਨੰਗਲ, 21 ਅਕਤੂਬਰ (ਬਰਾਰੀ)-ਬਾਬਾ ਦੀਪ ਸਿੰਘ ਕਬੱਡੀ ਕਲੱਬ ਨੰਗਲ ਦੀ ਇਕ ਹੰਗਾਮੀ ਮੀਟਿੰਗ ਅੱਜ ਪ੍ਰਧਾਨ ਮਨੋਜ ਸ਼ਰਮਾ ਪਹਿਲਵਾਨ ਦੀ ਅਗਵਾਈ ਹੇਠ ਹੋਈ | ਇਸ ਮੀਟਿੰਗ ਵਿਚ ਸਮੂਹ ਕਲੱਬ ਮੈਂਬਰਾਂ ਨੇ ਭਾਗ ਲਿਆ ਅਤੇ ਸਰਵਸੰਮਤੀ ਨਾਲ ਫ਼ੈਸਲਾ ਕਰਕੇ ਬੀਤੇ ਦਿਨੀਂ ...

ਪੂਰੀ ਖ਼ਬਰ »

ਸਰਕਾਰੀ ਕਾਲਜ ਨੇੜਿਉਂ ਲੰਘਦਾ ਗੰਦਾ ਨਾਲਾ ਬੰਦ ਹੋਣ ਕਾਰਨ ਫੈਲੀ ਬਦਬੂ

ਰੂਪਨਗਰ, 21 ਅਕਤੂਬਰ (ਸਤਨਾਮ ਸਿੰਘ ਸੱਤੀ)-ਉੱਚੇ ਖੇੜੇ ਆਦਿ ਖੇਤਰਾਂ ਦੇ ਗੰਦੇ ਪਾਣੀ ਦਾ ਨਾਲਾ ਸਰਕਾਰੀ ਕਾਲਜ ਨੇੜੇ ਮੁੱਖ ਮਾਰਗ ਦੀ ਪੁਲੀ ਕੋਲੋਂ ਬੰਦ ਹੋ ਗਿਆ ਜਿਸ ਦਾ ਗੰਦਾ ਪਾਣੀ ਸਰਕਾਰੀ ਕਾਲਜ ਵੱਲ ਜਾਣਾ ਸ਼ੁਰੂ ਹੋ ਗਿਆ ਹੈ | ਸੜਕ 'ਤੇ ਘੁੰਮਦੀ ਗੰਦਗੀ ਨਾਲ ਬਦਬੂ ...

ਪੂਰੀ ਖ਼ਬਰ »

ਗੈਸ ਏਜੰਸੀ ਵੱਲੋਂ ਸੈਮੀਨਾਰ ਕਰਵਾਇਆ

ਸ੍ਰੀ ਅਨੰਦਪੁਰ ਸਾਹਿਬ, 21 ਅਕਤੂਬਰ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਇੱਥੋਂ ਦੀ ਸ੍ਰੀ ਅਨੰਦਪੁਰ ਸਾਹਿਬ ਐਚ. ਪੀ. ਗੈਸ ਏਜੰਸੀ ਵਲੋਂ ਇਕ ਸੈਮੀਨਾਰ ਕਰਵਾਇਆ ਗਿਆ ਜਿਸ ਵਿਚ ਮਾਲਕ ਜਸਵਿੰਦਰ ਸਿੰਘ ਢਿੱਲੋਂ ਨੇ ਐਚ. ਪੀ. ਵਲੋਂ ਪੰਜ ਕਿੱਲੋਗਰਾਮ ਦੇ ਗੈਸ ਸਿਲੰਡਰ ਸਬੰਧੀ ...

ਪੂਰੀ ਖ਼ਬਰ »

ਰਾਮ ਲੀਲ੍ਹਾ ਮੰਚਨ ਦੇ ਅੰਤਿਮ ਦਿਨ ਭਗਵਾਨ ਰਾਮ ਦਾ ਰਾਜ ਤਿਲਕ ਸਮਾਗਮ ਕਰਵਾਇਆ

ਸ੍ਰੀ ਅਨੰਦਪੁਰ ਸਾਹਿਬ, 21 ਅਕਤੂਬਰ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਨੇੜਲੇ ਪਿੰਡ ਅਗੰਮਪੁਰ ਦੀ ਰਾਮ ਲੀਲ੍ਹਾ ਕਮੇਟੀ ਵਲੋਂ ਸਮਾਪਤੀ 'ਤੇ ਜਿੱਥੇ ਭਗਵਾਨ ਰਾਮ ਦਾ ਰਾਜ ਤਿਲਕ ਸਮਾਗਮ ਕਰਵਾਇਆ ਗਿਆ ਉੱਥੇ ਹੀ ਕਲਾਕਾਰਾਂ ਨੂੰ ਇਨਾਮਾਂ ਦੀ ਵੰਡ ਵੀ ਕੀਤੀ ਗਈ | ਮੁੱਖ ...

ਪੂਰੀ ਖ਼ਬਰ »

ਰਜਿੰਦਰ ਸਿੰਘ ਹੋਲੀਸਿਟੀ ਨੂੰ ਸਦਮਾ, ਪਤਨੀ ਸਵਰਗਵਾਸ

ਸ੍ਰੀ ਅਨੰਦਪੁਰ ਸਾਹਿਬ, 21 ਅਕਤੂਬਰ (ਨਿੱਕੂਵਾਲ, ਕਰਨੈਲ ਸਿੰਘ)-ਇੱਥੋਂ ਦੇ ਹੋਲੀਸਿਟੀ ਹੋਟਲ ਦੇ ਮਾਲਕ ਰਜਿੰਦਰ ਸਿੰਘ ਕੰਦੋਲਾ ਦੀ ਧਰਮ ਪਤਨੀ ਸਿਮਰਨ ਕੌਰ ਦਾ ਸੰਖੇਪ ਬਿਮਾਰੀ ਤੋਂ ਬਾਅਦ ਨਵੀਂ ਆਬਾਦੀ ਵਿਖੇ ਦਿਹਾਂਤ ਹੋ ਗਿਆ, ਦਾ ਸਸਕਾਰ ਚਰਨ ਗੰਗਾ ਸ਼ਮਸ਼ਾਨ ਘਾਟ 'ਤੇ ...

ਪੂਰੀ ਖ਼ਬਰ »

ਸ਼ਹੀਦ ਦੇ ਪਰਿਵਾਰ ਨੂੰ ਸਨਮਾਨਿਤ ਕੀਤਾ

ਸੁਖਸਾਲ, 21 ਅਕਤੂਬਰ (ਧਰਮ ਪਾਲ)-ਸ਼ਹੀਦੀ ਦਿਵਸ ਨੂੰ ਸਮਰਪਿਤ ਪੁਲਿਸ ਮੁਖੀ ਰੂਪਨਗਰ ਦੀਆਂ ਹਦਾਇਤਾਂ ਅਨੁਸਾਰ ਅੱਤਵਾਦ ਦੇ ਕਾਲੇ ਦੌਰ ਦੌਰਾਨ ਮਾਰੇ ਗਏ ਪਿੰਡ ਸੁਖਸਾਲ ਦੇ ਪੰਜਾਬ ਹੋਮ ਗਾਰਡ ਵਿਚ ਤਾਇਨਾਤ ਜੈਰਾਮ ਪੁੱਤਰ ਫ਼ਕੀਰ ਚੰਦ ਦੇ ਪਰਿਵਾਰ ਮੈਂਬਰਾਂ ਨੂੰ ...

ਪੂਰੀ ਖ਼ਬਰ »

ਰਾਮਲੀਲ੍ਹਾ ਦੇ ਆਖ਼ਰੀ ਦਿਨ ਭਰਤ ਮਿਲਾਪ ਦੇ ਪੇਸ਼ ਕੀਤੇ ਸੁੰਦਰ ਦਿ੍ਸ਼

ਸ੍ਰੀ ਚਮਕੌਰ ਸਾਹਿਬ, 21 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਸਥਾਨਕ ਰਾਮਾ ਡਰਾਮਾਟਿ੍ਕ ਕਲੱਬ ਵਲੋਂ ਇੱਥੋਂ ਦੇ ਰਾਮ ਲੀਲ੍ਹਾ ਮੈਦਾਨ ਵਿਚ ਕਰਵਾਈ ਜਾ ਰਹੀ ਸ੍ਰੀ ਰਾਮ ਲੀਲ੍ਹਾ ਦੇ ਅੰਤਿਮ ਦਿਨ ਜਿੱਥੇ ਭਰਤ ਮਿਲਾਪ ਦੀਆਂ ਝਾਕੀਆਂ ਨੂੰ ਕਲਾਕਾਰਾਂ ਵਲੋਂ ਬਾਖੂਬੀ ਪੇਸ਼ ...

ਪੂਰੀ ਖ਼ਬਰ »

ਭਾਗਵਤ ਸਪਤਾਹ ਦੀ ਸ਼ੁਰੂਆਤ ਹੋਈ

ਸੁਖਸਾਲ, 21 ਅਕਤੂਬਰ (ਧਰਮ ਪਾਲ)-ਸ਼ਿਵ ਮੰਦਿਰ ਪਿੰਡ ਕੁਲਗਰਾਂ ਵਿਖੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਭਾਗਵਤ ਸਪਤਾਹ ਦੀ ਸ਼ੁਰੂਆਤ ਵਿਧੀ ਪੂਰਵਕ ਪੂਜਾ ਕਰਨ ਉਪਰੰਤ ਸ਼ੁਰੂ ਕਰਵਾਈ ਗਈ | ਇਸ ਮੌਕੇ ਪ੍ਰਬੰਧਕਾਂ ਨੇ ਦੱਸਿਆ ਕਿ ਲਗਾਤਾਰ ਸੱਤ ਦਿਨ ਨੀਲਕੰਠ ਮਹਾਰਾਜ ...

ਪੂਰੀ ਖ਼ਬਰ »

ਸੇਵਾ ਸਮਿਤੀ ਵਲੋਂ ਧਾਰਮਿਕ ਸਮਾਗਮ ਕਰਵਾਇਆ

ਰੂਪਨਗਰ, 21 ਅਕਤੂਬਰ (ਸਤਨਾਮ ਸਿੰਘ ਸੱਤੀ)-ਸੇਵਾ ਸਮਿਤੀ ਰਜਿ: ਰਣਜੀਤ ਐਵੇਨਿਊ ਵਲੋਂ ਕਲੋਨੀ ਵਿਚ ਮਾਤਾ ਦੀ ਪੰਜਵੀਂ ਚੌਾਕੀ ਦਾ ਧਾਰਮਿਕ ਸਮਾਗਮ ਕਰਵਾਇਆ ਗਿਆ ਜਿਸ ਦਾ ਅਰੰਭ ਸ਼ਾਸਤਰੀ ਸੋਨਲ ਵਲੋਂ ਪੂਜਾ ਅਰਚਨਾ ਨਾਲ ਹੋਇਆ | ਸੂਬਾ ਕਾਂਗਰਸ ਦੇ ਜਨਰਲ ਸਕੱਤਰ ...

ਪੂਰੀ ਖ਼ਬਰ »

ਨਾ ਐਾਬੂਲੈਂਸ, ਨਾ ਡਾਕਟਰ ਅਤੇ ਨਾ ਹੀ ਦਵਾਈਆਂ
ਮੋਰਿੰਡਾ ਸਰਕਾਰੀ ਹਸਪਤਾਲ ਵਿਚ ਸਹੂਲਤਾਂ ਦੀ ਘਾਟ, ਲੋਕ ਪੇ੍ਰਸ਼ਾਨ

ਮੋਰਿੰਡਾ, 21 ਅਕਤੂਬਰ (ਕੰਗ)-ਸਰਕਾਰੀ ਹਸਪਤਾਲ ਮੋਰਿੰਡਾ ਲਗਭਗ 30 ਸਾਲ ਤੋਂ ਵੀ ਜ਼ਿਆਦਾ ਸਮਾਂ ਪਹਿਲਾਂ ਹੋਂਦ ਵਿਚ ਆਇਆ ਸੀ ਪ੍ਰੰਤੂ ਜਦੋਂ ਤੋਂ ਇਹ ਹਸਪਤਾਲ ਹੋਂਦ ਵਿਚ ਆਇਆ ਹੈ, ਉਦੋਂ ਤੋਂ ਇਸ ਹਸਪਤਾਲ ਦੀ ਬਦਕਿਸਮਤੀ ਇਹ ਰਹੀ ਹੈ ਕਿ ਹਸਪਤਾਲ ਵਿਚ ਕਦੇ ਵੀ ਨਾ ਤਾਂ ਪੂਰੇ ...

ਪੂਰੀ ਖ਼ਬਰ »

ਬਹਿਰੀਨ ਤੋਂ ਆਇਆ ਮੰਢਾਲੀ ਦਾ ਨੌਜਵਾਨ ਦਿੱਲੀ ਏਅਰਪੋਰਟ ਤੋਂ ਲਾਪਤਾ

ਮੇਹਲੀ, 21 ਅਕਤੂਬਰ (ਸੰਦੀਪ ਸਿੰਘ)- ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਪਿੰਡ ਮੰਢਾਲੀ ਦੇ ਨੌਜਵਾਨ ਦਾ ਦਿੱਲੀ ਏਅਰਪੋਰਟ ਤੋਂ ਲਾਪਤਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਲਾਪਤਾ ਨੌਜਵਾਨ ਦੀ ਪਤਨੀ ਬਲਜੀਤ ਕੌਰ ਨੇ ਦੱਸਿਆ ਕਿ ਉਸ ਦਾ ਪਤੀ ਸੰਦੀਪ ਚੰਦ ਪੁੱਤਰ ਹੰਸ ਰਾਜ ...

ਪੂਰੀ ਖ਼ਬਰ »

ਬਾਬਾ ਬਲਰਾਜ ਕਾਲਜ ਬਲਾਚੌਰ ਦੀ ਭੰਗੜੇ ਦੀ ਟੀਮ ਨੇ ਜ਼ੋਨ ਵਿਚ ਪਹਿਲੇ ਨੰਬਰ 'ਤੇ ਰਹਿ ਕੇ ਕਾਲਜ ਅਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ- ਪਿ੍ੰ. ਸੁਨੀਲ ਖੋਸਲਾ

ਬਲਾਚੌਰ, 21 ਅਕਤੂਬਰ (ਗੁਰਦੇਵ ਸਿੰਘ ਗਹੂੰਣ)-ਬਾਬਾ ਬਲਰਾਜ ਪੰਜਾਬ ਯੂਨੀਵਰਸਿਟੀ ਕੰਸਟੀਚਿਊਐਾਟ ਕਾਲਜ ਬਲਾਚੌਰ ਦੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਦੀ ਇਕੱਤਰਤਾ ਕਾਲਜ ਦੇ ਪਿ੍ੰਸੀਪਲ ਸੁਨੀਲ ਖੋਸਲਾ ਦੀ ਪ੍ਰਧਾਨਗੀ ਹੇਠ ਹੋਈ | ਪਿ੍ੰਸੀਪਲ ਖੋਸਲਾ ਨੇ ਕਾਲਜ ਦੇ ...

ਪੂਰੀ ਖ਼ਬਰ »

ਸੂਬੇ ਦੇ ਲੋਕ ਅਗਾਮੀ ਚੋਣਾਂ 'ਚ ਕਾਂਗਰਸ ਸਰਕਾਰ ਦੀਆਂ ਧੱਕੇਸ਼ਾਹੀਆਂ ਦਾ ਜਵਾਬ ਦੇਣਗੇ- ਡਾ: ਸੁੱਖੀ, ਚੰਦੂਮਾਜਰਾ

ਸੰਧਵਾਂ, 21 ਅਕਤੂਬਰ (ਪ੍ਰੇਮੀ ਸੰਧਵਾਂ) - ਸੂਬੇ ਦੇ ਲੋਕਾਂ ਨਾਲ ਕਈ ਤਰ੍ਹਾਂ ਦਾ ਝੂਠ ਬੋਲ ਕੇ ਸੱਤਾ 'ਤੇ ਕਾਬਜ਼ ਪੰਜਾਬ ਦੀ ਕਾਂਗਰਸ ਸਰਕਾਰ ਨੇ ਬੇਰੁਜਗਾਰ ਨੌਜਵਾਨਾਂ ਨੂੰ ਨੌਕਰੀਆਂ ਤਾਂ ਕੀ ਦੇਣੀਆਂ ਸਨ ਉਲਟਾ ਨਵੇਂ ਅਧਿਆਪਕਾਂ ਦੀਆਂ ਤਨਖਾਹਾਂ ਵਿਚ ਭਾਰੀ ਕਟੌਤੀ ...

ਪੂਰੀ ਖ਼ਬਰ »

'ਗੁਰੂ ਮਾਨਿਓ ਗ੍ਰੰਥ' ਨਗਰ ਕੀਰਤਨ 28 ਨੂੰ -ਪੋਸਟਰ ਕੀਤਾ ਜਾਰੀ

ਬੰਗਾ, 21 ਅਕਤੂਬਰ (ਕਰਮ ਲਧਾਣਾ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਗੁਰੂ ਮਾਨਿਓ ਗ੍ਰੰਥ ਨਗਰ ਕੀਰਤਨ ਜੋ ਤੀਸਰੇ ਪਾਤਸ਼ਾਹ ਸ੍ਰੀ ਗੁਰੂ ਅਮਰਦਾਸ ਤੋਂ ਵਰੋਸਾਏ ਬਾਬਾ ਗੰਗ ਦਾਸ, ਬਾਬਾ ਜਵਾਹਰ ਸਿੰਘ ਜੀ ਗੁਰਦੁਆਰਾ ਬਾਬਾ ਜਵਾਹਰ ...

ਪੂਰੀ ਖ਼ਬਰ »

ਮਕਸੂਦਪੁਰ ਸੂੰਢ ਦੀ ਦਾਣਾ ਮੰਡੀ 'ਚ ਡੀ. ਐਸ. ਪੀ. ਨੇ ਝੋਨੇ ਦੀਆਂ ਬੋਰੀਆਂ ਦਾ ਤੋਲ ਦੇਖਿਆ

ਸੰਧਵਾਂ, 21 ਅਕਤੂਬਰ (ਪ੍ਰੇਮੀ ਸੰਧਵਾਂ)- ਮਕਸੂਦਪੁਰ ਸੂੰਢ ਦੀ ਦਾਣਾ ਮੰਡੀ 'ਚ ਵਿਜੀਲੈਂਸ ਨਵਾਂਸ਼ਹਿਰ ਦੇ ਡੀ. ਐਸ. ਪੀ ਅਸ਼ਵਨੀ ਕੁਮਾਰ ਤੇ ਉਨ੍ਹਾਂ ਦੀ ਪੂਰੀ ਟੀਮ ਨੇ ਅਚਨਚੇਤ ਛਾਪੇਮਾਰੀ ਕਰਕੇ ਮੰਡੀ 'ਚ ਸਾਰੀਆਂ ਆੜ੍ਹਤ ਦੀਆਂ ਦੁਕਾਨਾਂ 'ਤੇ ਝੋਨੇ ਦੀਆਂ ਭਰੀਆਂ ...

ਪੂਰੀ ਖ਼ਬਰ »

ਦੋਆਬਾ ਸਪੋਰਟਸ ਐਾਡ ਵੈੱਲਫੇਅਰ ਕਲੱਬ ਦੇ ਪੁਸ਼ਵਿੰਦਰ ਸਿੰਘ ਪ੍ਰਧਾਨ ਚੁਣੇ

ਬਲਾਚੌਰ, 21 ਅਕਤੂਬਰ (ਗੁਰਦੇਵ ਸਿੰਘ ਗਹੂੰਣ)-ਦੋਆਬਾ ਸਪੋਰਟਸ ਐਾਡ ਵੈੱਲਫੇਅਰ ਕਲੱਬ (ਰਜਿ) ਗਹੂੰਣ ਦੀ ਵਿਸ਼ੇਸ਼ ਇਕੱਤਰਤਾ ਕਲੱਬ ਦੇ ਪ੍ਰਧਾਨ ਹਰਦੀਪ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਜਸਵੰਤ ਸਿੰਘ ਰਾਏ ਨੇ ਕਲੱਬ ਵਲੋਂ ਪਿਛਲੇ ਸਮੇਂ ਦੌਰਾਨ ਕੀਤੇ ਗਏ ...

ਪੂਰੀ ਖ਼ਬਰ »

ਨਾਜਾਇਜ਼ ਮਾਈਨਿੰਗ ਿਖ਼ਲਾਫ਼ ਪੱਕਾ ਮੋਰਚਾ 26 ਤੋਂ

ਭੱਦੀ, 21 ਅਕਤੂਬਰ (ਧੌਲ)-ਕੰਢੀ ਸੰਘਰਸ਼ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਮਹਾਂ ਸਿੰਘ ਰੌੜੀ ਅਤੇ ਕੰਢੀ ਸੰਘਰਸ਼ ਕਮੇਟੀ ਦੇ ਜ਼ਿਲ੍ਹਾ ਪ੍ਰਧਾਨ ਹੁਸਨ ਚੰਦ ਮਝੋਟ ਨੇ ਸਾਂਝੇ ਤੌਰ ਤੇ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਕਿਹਾ ਕਿ ਇਲਾਕੇ ਅੰਦਰ ਚੱਲ ਰਹੀ ਨਾਜਾਇਜ਼ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਕਰਵਾਇਆ

ਨਵਾਂਸ਼ਹਿਰ, 21 ਅਕਤੂਬਰ (ਹਰਵਿੰਦਰ ਸਿੰਘ)-ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਸ੍ਰੀ ਗੁਰੂ ਰਾਮਦਾਸ ਸੇਵਾ ਸੁਸਾਇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸਿੰਘ ਸਭਾ ਚੰਡੀਗੜ੍ਹ ਚੌਾਕ ਵਿਖੇ ਕਰਵਾਇਆ ਗਿਆ | ਇਸ ਸਮਾਗਮ ...

ਪੂਰੀ ਖ਼ਬਰ »

ਸਮਾਜ ਲਈ ਤੰਦਰੁਸਤੀ ਦਾ ਦਾਨ ਸਭ ਤੋਂ ਉੱਤਮ ਤੇ ਮਹਾਨ- ਡਾ: ਚਰਨਜੀਤ ਕੌਰ

ਮੁਕੰਦਪੁਰ, 21 ਅਕਤੂਬਰ (ਅਮਰੀਕ ਸਿੰਘ ਢੀਂਡਸਾ) - ਪ੍ਰਵਾਸੀ ਭਾਰਤੀ ਸੰਤੋਖ ਸਿੰਘ ਕੁਢੈਲ ਵਾਸੀ ਜਗਤਪੁਰ ਵਲੋਂ ਆਪਣੇ ਘਰ ਵਿਖੇ ਔਰਤਾਂ ਵਾਸਤੇ ਕਸਰਤ ਘਰ ਬਣਾ ਕੇ ਬੀਬੀਆਂ ਦੇ ਕਸਰਤ ਕਰਨ ਲਈ ਅਧੁਨਿਕ ਮਸ਼ੀਨਾਂ ਵੀ ਮੁੱਹਈਆ ਕਰਵਾਈਆਂ ਹਨ | ਇਸ ਕਸਰਤ ਘਰ ਦਾ ਉਦਘਾਟਨ ...

ਪੂਰੀ ਖ਼ਬਰ »

ਸਰਕਾਰ ਜੀ! ਕਦੋਂ ਖੁੱਲ੍ਹਣਗੇ ਕਟਾਰੀਆਂ-ਬਹਿਰਾਮ ਸੜਕ ਦੇ ਭਾਗ

ਕਟਾਰੀਆਂ, 21 ਅਕਤੂਬਰ (ਨਵਜੋਤ ਸਿੰਘ ਜੱਖੂ)- ਲੰਬੇ ਸਮੇਂ ਤੋਂ ਕਟਾਰੀਆਂ-ਬਹਿਰਾਮ ਮੁੱਖ ਸੜਕ ਜਿੱਥੇ ਦੁਪਹੀਆ ਵਾਹਨਾਂ ਲਈ ਮੌਤ ਦਾ ਖੂਹ ਬਣਦੀ ਜਾ ਰਹੀ ਹੈ ਉੱਥੇ ਹੀ ਪਿੱਛੇ ਤੋਂ ਸਪੀਡ ਨਾਲ ਆਉਣ ਵਾਲੇ ਹਰ ਵਾਹਨ ਲਈ ਉਕਤ ਖਸਤਾ ਹਾਲਤ ਸੜਕ ਖ਼ਤਰਾ ਬਣਦੀ ਜਾ ਰਹੀ ਹੈ ...

ਪੂਰੀ ਖ਼ਬਰ »

ਸਰਕਾਰੀ ਸਕੂਲਾਂ 'ਚ ਅਧਿਆਪਕਾਂ ਦੀ ਘਾਟ ਕਾਰਨ ਬੱਚਿਆਂ ਦਾ ਭਵਿੱਖ ਖ਼ਤਰੇ 'ਚ

ਸੰਧਵਾਂ, 21 ਅਕਤੂਬਰ (ਪੇ੍ਰਮੀ ਸੰਧਵਾਂ) - ਅਮੀਰ ਲੋਕ ਤਾਂ ਬੱਚਿਆਂ ਦੇ ਚੰਗੇ ਭਵਿੱਖ ਲਈ ਪ੍ਰਾਈਵੇਟ ਸਕੂਲਾਂ ਵਿਚ ਆਪਣੇ ਬੱਚਿਆਂ ਦਾ ਦਾਖ਼ਲਾ ਕਰਵਾ ਦਿੰਦੇ ਹਨ ਪਰ ਤਿੰਨ ਸੌ ਰੁਪਏ ਦਿਹਾੜੀ ਲੈਣ ਵਾਲੇ ਮਜ਼ਦੂਰ ਘਰ ਦੀਆਂ ਅਨੇਕਾਂ ਤੰਗੀਆਂ ਕਾਰਨ ਪ੍ਰਾਈਵੇਟ ਸਕੂਲਾਂ ...

ਪੂਰੀ ਖ਼ਬਰ »

ਸਰਕਾਰੀ ਸਕੂਲਾਂ 'ਚ ਅਧਿਆਪਕਾਂ ਦੀ ਘਾਟ ਕਾਰਨ ਬੱਚਿਆਂ ਦਾ ਭਵਿੱਖ ਖ਼ਤਰੇ 'ਚ

ਸੰਧਵਾਂ, 21 ਅਕਤੂਬਰ (ਪੇ੍ਰਮੀ ਸੰਧਵਾਂ) - ਅਮੀਰ ਲੋਕ ਤਾਂ ਬੱਚਿਆਂ ਦੇ ਚੰਗੇ ਭਵਿੱਖ ਲਈ ਪ੍ਰਾਈਵੇਟ ਸਕੂਲਾਂ ਵਿਚ ਆਪਣੇ ਬੱਚਿਆਂ ਦਾ ਦਾਖ਼ਲਾ ਕਰਵਾ ਦਿੰਦੇ ਹਨ ਪਰ ਤਿੰਨ ਸੌ ਰੁਪਏ ਦਿਹਾੜੀ ਲੈਣ ਵਾਲੇ ਮਜ਼ਦੂਰ ਘਰ ਦੀਆਂ ਅਨੇਕਾਂ ਤੰਗੀਆਂ ਕਾਰਨ ਪ੍ਰਾਈਵੇਟ ਸਕੂਲਾਂ ...

ਪੂਰੀ ਖ਼ਬਰ »

ਡਾਨ ਪਬਲਿਕ ਸਕੂਲ ਦੀ ਨਵੀਂ ਇਮਾਰਤ ਵਿਚ ਵਿੱਦਿਅਕ ਸ਼ੈਸ਼ਨ ਦੀ ਸ਼ੁਰੂਆਤ

ਉੜਾਪੜ/ਲਸਾੜਾ, 21 ਅਕਤੂਬਰ (ਲਖਵੀਰ ਸਿੰਘ ਖੁਰਦ)- ਡਾਨ ਪਬਲਿਕ ਸਕੂਲ ਉੜਾਪੜ ਵਿਖੇ ਨਵੇਂ ਵਿੱਦਿਅਕ ਸੈਸ਼ਨ ਦੀ ਆਰੰਭਤਾ ਗੁਰੂ ਘਰ ਵਿਖੇ ਅਰਦਾਸ ਬੇਨਤੀ ਕਰਕੇ ਕੀਤੀ ਗਈ | ਇਸ ਮੌਕੇ ਹੋਏ ਸਮਾਗਮ ਵਿਚ ਸਕੂਲ ਸਟਾਫ਼, ਬੱਚਿਆਂ ਅਤੇ ਉਹਨਾਂ ਦੇ ਮਾਪਿਆਂ ਨੇ ਹਿੱਸਾ ਲਿਆ | ...

ਪੂਰੀ ਖ਼ਬਰ »

ਕਿਸਾਨਾਂ ਪ੍ਰਤੀ ਸਰਕਾਰ ਦੀ ਬੇਰੁਖੀ ਕਾਰਨ ਹੋ ਰਹੀ ਹੈ ਖੱਜਲ ਖੁਆਰੀ-ਮਾਂਗਟ

ਘੁੰਮਣਾਂ, 21 ਅਕਤੂਬਰ (ਮਹਿੰਦਰ ਪਾਲ ਸਿੰਘ) - ਇਸ ਵਾਰ ਝੋਨੇ ਦੀ ਲੁਆਈ ਤੋਂ ਲੈ ਕੇ ਜਿਣਸ ਵੇਚਣ ਤੱਕ ਕਿਸਾਨਾਂ ਦੀ ਖੱਜਲ-ਖੁਆਰੀ ਸਰਕਾਰ ਦੀ ਬੇਰੁਖੀ ਕਾਰਨ ਹੋ ਰਹੀ ਹੈ | ਇਹ ਵਿਚਾਰ ਸ਼ੋ੍ਰਮਣੀ ਅਕਾਲੀ ਦਲ (ਬ) ਦੇ ਸਰਕਲ ਪ੍ਰਧਾਨ ਸੁਰਜੀਤ ਸਿੰਘ ਮਾਂਗਟ ਨੇ ਪੱਤਰਕਾਰਾਂ ਨਾਲ ...

ਪੂਰੀ ਖ਼ਬਰ »

ਰਾਜੇਸ਼ ਕੁਮਾਰ ਵਲੋਂ ਸਕੂਲ ਨੂੰ ਮਾਲੀ ਸਹਾਇਤਾ

ਮੁਕੰਦਪੁਰ, 21 ਅਕਤੂਬਰ (ਦੇਸ ਰਾਜ ਬੰਗਾ)- ਸਰਕਾਰੀ ਸਮਾਰਟ ਸੀਨੀਅਰ ਸੈਕੰਡਰੀ ਸਕੂਲ ਮੁਕੰਦਪੁਰ ਦੇ ਪੁਰਾਣੇ ਵਿਦਿਆਰਥੀ ਰਾਜੇਸ਼ ਕੁਮਾਰ ਖਾਨਖਾਨਾ ਨੇ ਆਪਣੀ ਕਮਾਈ ਦਾ ਦਸਵੰਧ ਕੱਢਦੇ ਹੋਏ ਸਕੂਲ ਦੇ ਵਿੱਦਿਅਕ ਕੰਮਾਂ ਵਾਸਤੇ 25 ਹਜ਼ਾਰ ਰੁਪਏ ਦੀ ਨਗਦ ਰਾਸ਼ੀ ਦਾਨ ...

ਪੂਰੀ ਖ਼ਬਰ »

ਅੰਮਿ੍ਤਸਰ 'ਚ ਦੁਸਹਿਰੇ ਦੌਰਾਨ ਵਾਪਰੇ ਦੁਖਾਂਤ 'ਤੇ ਦੁੱਖ ਪ੍ਰਗਟਾਇਆ

ਬਹਿਰਾਮ, 21 ਅਕਤੂਬਰ (ਨਛੱਤਰ ਸਿੰਘ ਬਹਿਰਾਮ) - ਦੁਸਹਿਰੇ ਵਾਲੀ ਸ਼ਾਮ ਨੂੰ ਅੰਮਿ੍ਤਸਰ ਵਿਖੇ ਦੁਸਹਿਰੇ ਮੇਲੇ ਦੌਰਾਨ ਵਾਪਰੇ ਦਰਦਨਾਕ ਹਾਦਸੇ 'ਤੇ ਸੰਤ ਕੁਲਵੰਤ ਰਾਮ ਭਰੋਮਜਾਰਾ ਪ੍ਰਧਾਨ ਸ੍ਰੀ ਗੁਰੂ ਰਵਿਦਾਸ ਸਾਧੂ ਸੰਪਰਦਾਇ ਸੁਸਾਇਟੀ ਰਜਿ: ਪੰਜਾਬ ਨੇ ਦੁੱਖ ਦਾ ...

ਪੂਰੀ ਖ਼ਬਰ »

ਖਿਡਾਰੀਆਂ ਨੂੰ ਵਰਦੀਆਂ ਵੰਡੀਆਂ

ਪੱਲੀ ਝਿੱਕੀ, 21 ਅਕਤੂਬਰ (ਪਾਬਲਾ)- ਸਮਾਜ ਸੇਵੀ ਬੀਬੀ ਪਰਮਜੀਤ ਕੌਰ ਯੂ. ਐਸ. ਏ ਅਤੇ ਸੇਵਾਦਾਰ ਨਰੰਜਣ ਸਿੰਘ ਵਲੋਂ ਪਿੰਡ ਪੱਲੀ ਝਿੱਕੀ ਦੇ ਸਪੋਰਟਸ ਕਲੱਬ ਦੀ ਫੁੱਟਬਾਲ 'ਬੀ' ਟੀਮ ਦੇ ਖਿਡਾਰੀਆਂ ਨੂੰ ਵਰਦੀਆਂ ਵੰਡੀਆਂ ਗਈਆਂ | ਉਪਰੰਤ ਸਮਾਜ ਸੇਵੀ ਪਰਮਜੀਤ ਕੌਰ ਨੇ ਕਿਹਾ ...

ਪੂਰੀ ਖ਼ਬਰ »

ਦੂਜਾ ਭਗਵਤੀ ਜਾਗਰਨ ਕਰਵਾਇਆ

ਕਾਠਗੜ੍ਹ, 21 ਅਕਤੂਬਰ (ਬਲਦੇਵ ਸਿੰਘ ਪਨੇਸਰ)-ਪਿੰਡ ਬਾਲੇਵਾਲ ਵਿਖੇ ਨਗਰ ਨਿਵਾਸੀਆਂ ਵਲੋਂ ਦੂਸਰਾ ਭਗਵਤੀ ਜਾਗਰਨ ਕਰਵਾਇਆ ਗਿਆ | ਇਸ ਮੌਕੇ ਐਨ.ਆਰ.ਆਈ.ਗੁਰਮੀਤ ਰਾਮ ਨੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹ ਤੇ ਉਨ੍ਹਾਂ ਦੀ ਧਰਮ ਪਤਨੀ ਸੁਮਨ ਦੇਵੀ ਪਿੰਡ ਦੀ ...

ਪੂਰੀ ਖ਼ਬਰ »

ਰੇਲ ਹਾਦਸੇ 'ਤੇ ਰਾਜਨੀਤੀ ਕਰਨਾ ਮਾੜਾ ਰੁਝਾਨ- ਸੈਣੀ

ਬਲਾਚੌਰ, 21 ਅਕਤੂਬਰ (ਦੀਦਾਰ ਸਿੰਘ)-ਦਸਹਿਰੇ ਵਾਲੀ ਸ਼ਾਮ ਅੰਮਿ੍ਤਸਰ ਵਿਖੇ ਹੋਏ ਭਿਆਨਕ ਰੇਲ ਹਾਦਸੇ ਵਿਚ ਕਰੀਬ 60 ਲੋਕਾਂ ਦੀ ਜਾਨ ਚੱਲੇ ਗਈ ਅਤੇ ਸੈਂਕੜੇ ਹੋਰ ਗੰਭੀਰ ਜ਼ਖਮੀ ਹੋ ਗਏ | ਇਸ ਮਾਮਲੇ 'ਚ ਕੁੱਝ ਸਿਆਸੀ ਦਲਾਂ ਵੱਲੋਂ ਕੀਤੀ ਜਾ ਰਹੀ ਰਾਜਨੀਤੀ ਇੱਕ ਮਾੜਾ ...

ਪੂਰੀ ਖ਼ਬਰ »

ਨਿਰਮਲ ਸਾਗਰ ਸਕੂਲ 'ਚ ਦੁਸਹਿਰੇ ਦਾ ਤਿਉਹਾਰ ਮਨਾਇਆ

ਉੜਾਪੜ/ਲਸਾੜਾ, 21 ਅਕਤੂਬਰ (ਖੁਰਦ)- ਨਿਰਮਲ ਸਾਗਰ ਪਬਲਿਕ ਸਕੂਲ ਲਸਾੜਾ ਵਿਖੇ ਦੁਸਹਿਰੇ ਦਾ ਤਿਉਹਾਰ ਵਿਦਿਆਰਥੀਆਂ ਵਲੋਂ ਮਨਾਇਆ ਗਿਆ | ਬੱਚੇ ਰਾਮ, ਲਛਮਣ ਤੇ ਹਨੂਮਾਨ, ਸੀਤਾ, ਰਾਵਣ, ਕੁੰਭਕਰਨ ਅਤੇ ਮੇਘਨਾਥ ਬਣ ਕੇ ਆਏ | ਉਹਨਾਂ ਨੇ ਰਾਮ ਲੀਲਾ ਰਚੀ, ਜਿਸ ਨੂੰ ਸਾਰਿਆਂ ਨੇ ...

ਪੂਰੀ ਖ਼ਬਰ »

ਦੂਜਾ ਵਿਰਸਾ ਸੰਭਾਲ ਗਤਕਾ ਮੁਕਾਬਲਾ 24 ਨੂੰ

ਬੰਗਾ, 21 ਅਕਤੂਬਰ (ਕਰਮ ਲਧਾਣਾ)- ਨਾਭ ਕੰਵਲ ਰਾਜਾ ਸਾਹਿਬ ਦੇ ਤਪ ਅਸਥਾਨ ਗੁ: ਬੰਗਲਾ ਸਾਹਿਬ ਸੱਜੋਂ ਵਿਖੇ ਰਾਜਾ ਸਾਹਿਬ ਦੇ ਸਲਾਨਾ ਸਮਾਗਮ ਮੌਕੇ ਉਨ੍ਹਾਂ ਦੀ ਪਵਿੱਤਰ ਯਾਦ ਨੂੰ ਸਮਰਪਿਤ ਬੇਦੀ ਸਾਹਿਬ ਸਿੰਘ ਗੁਰਮਤਿ ਵਿਦਿਆਲਾ ਸੁੱਜੋਂ ਵਲੋਂ ਦੂਜਾ ਵਿਰਸਾ ਸੰਭਾਲ ...

ਪੂਰੀ ਖ਼ਬਰ »

ਇੰਪਲਾਈਜ਼ ਫੈਡਰੇਸ਼ਨ ਪੰਜਾਬ ਰਾਜ ਪਾਵਰਕਾਮ ਵਲੋਂ ਸੂਬਾ ਪੱਧਰੀ ਕਨਵੈਨਸ਼ਨ ਅੱਜ

ਨਵਾਂਸ਼ਹਿਰ, 21 ਅਕਤੂਬਰ (ਪਿੰਟੂ)-ਇੰਪਲਾਈਜ਼ ਫੈਡਰੇਸ਼ਨ ਪੰਜਾਬ ਰਾਜ ਪਾਵਰਕਾਮ ਸਰਕਲ ਨਵਾਂਸ਼ਹਿਰ ਦੇ ਮੰਡਲ ਪ੍ਰਧਾਨ ਨੇ ਦੱਸਿਆ ਕਿ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ 22 ਅਕਤੂਬਰ ਦਿਨ ਸੋਮਵਾਰ ਨੂੰ ਰਾਮਪੁਰਾ ਫ਼ੂੁਲ ਬਠਿੰਡਾ ਵਿਖੇ ਯੂ.ਐੱਸ.ਏ. ਰਿਸੋਰਟ ਵਿਖੇ ਸੂਬਾ ...

ਪੂਰੀ ਖ਼ਬਰ »

ਬੰਗਾ, 21 ਅਕਤੂਬਰ (ਕਰਮ ਲਧਾਣਾ)- ਏਕ ਨੂਰ ਸਵੈ ਸੇਵੀ ਸੰਸਥਾ ਪਠਲਾਵਾ ਨੇ ਸੰਸਥਾ ਦੇ ਪਠਲਾਵਾ ਸਥਿੱਤ ਦਫ਼ਤਰ ਵਿਚ ਅੰਮਿ੍ਤਸਰ 'ਚ ਜੌੜੇ ਫਾਟਕ ਨਜ਼ਦੀਕ ਹੋਏ ਰੇਲ ਹਾਦਸੇ 'ਚ ਮਾਰੇ ਗਏ ਲੋਕਾਂ ਨੂੰ ਸ਼ਰਧਾਂਜਲੀ ਅਰਪਿਤ ਕਰਨ ਹਿੱਤ ਸ਼ੋਕ ਸਭਾ ਕੀਤੀ | ਇਸ ਮੌਕੇ ਸੰਸਥਾ ਦੇ ...

ਪੂਰੀ ਖ਼ਬਰ »

ਜੀਵਨ ਅੰਦਰ ਕੀਤੇ ਨੇਕ ਕੰਮ ਅਤੇ ਪ੍ਰਭੂ ਦਾ ਸਿਮਰਨ ਇਨਸਾਨ ਦੇ ਆਖ਼ਰੀ ਸਮੇਂ ਕੰਮ ਆਉਂਦਾ ਹੈ-ਸੰਤ ਸੁਰਿੰਦਰ ਦਾਸ

ਸੜੋਆ, 21 ਅਕਤੂਬਰ (ਨਾਨੋਵਾਲੀਆ)-ਸ੍ਰੀ ਗੁਰੂ ਰਵਿਦਾਸ ਇਤਿਹਾਸਕ ਧਰਮ ਅਸਥਾਨ ਸ਼੍ਰੀ ਚਰਨ ਛੋਹ ਗੰਗਾ ਅੰਮਿ੍ਤ-ਕੁੰਡ ਸੱਚਖੰਡ ਖੁਰਾਲਗੜ੍ਹ ਸਾਹਿਬ ਵਿਖੇ ਸਰਬੱਤ ਦੇ ਭਲੇ ਲਈ ਆਦਿ ਧਰਮ ਸਤਿਸੰਗ ਕਰਵਾਇਆ ਗਿਆ | ਇਸ ਮੌਕੇ ਪੰਜਾਬ ਭਰ ਤੋਂ ਪਹੁੰਚੀਆਂ ਸੰਗਤਾਂ ਨੇ ਸ੍ਰੀ ...

ਪੂਰੀ ਖ਼ਬਰ »

ਬਾਬਾ ਗੁਰਦਿੱਤਾ ਜੀ ਦੇ ਜਨਮ ਦਿਨ ਸਬੰਧੀ ਸਮਾਗਮ ਅੱਜ ਤੋਂ

ਪੋਜੇਵਾਲ ਸਰਾਂ 21 ਅਕਤੂਬਰ (ਨਵਾਂਗਰਾਈਾ)- ਗੁਰਦੁਆਰਾ ਬਾਬਾ ਗੁਰਦਿੱਤਾ ਚਾਂਦਪੁਰ ਰੁੜਕੀ ਵਿਖੇ ਬਾਬਾ ਗੁਰਦਿੱਤਾ ਜੀ ਦੇ ਜਨਮ ਦਿਵਸ ਸਬੰਧੀ ਸਮਾਗਮਾਂ ਦੀ ਸ਼ੁਰੂਆਤ 22 ਅਕਤੂਬਰ ਤੋਂ ਹੋਵੇਗੀ | ਇਸ ਸਬੰਧੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਹਰਮੰਦਰ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਇਲਾਕੇ ਨੇ ਸ਼ਹੀਦ ਦਰਸ਼ਨ ਸਿੰਘ ਨੂੰ ਯਾਦ ਕੀਤਾ

ਜਾਡਲਾ, 21 ਅਕਤੂਬਰ (ਬੱਲੀ)-ਜਿਨ੍ਹਾਂ ਸ਼ਖ਼ਸੀਅਤਾਂ ਨੇ ਦੇਸ਼ ਦੀ ਰਾਖੀ ਖ਼ਾਤਰ ਸ਼ਹੀਦੀਆਂ ਪਾਈਆਂ ਦੇਸ਼ ਉਨ੍ਹਾਂ ਨੂੰ ਯਾਦ ਕਰਦਾ ਹੋਇਆ ਹਮੇਸ਼ਾ ਉਨ੍ਹਾਂ ਨੂੰ ਨਤਮਸਤਕ ਹੁੰਦਾ ਰਹੇਗਾ | ਇਹ ਵਿਚਾਰ ਬੀ.ਐੱਸ.ਐਫ ਦੇ ਹਵਾਲਦਾਰ ਤਿਲਕ ਰਾਜ, ਲੈਕਚਰਾਰ ਮੁਲਖ ਰਾਜ ਅਤੇ ...

ਪੂਰੀ ਖ਼ਬਰ »

ਪੁਲਿਸ ਦੇ ਸ਼ਹੀਦਾਂ ਦੀ ਯਾਦ 'ਚ ਸਮਾਗਮ ਕਰਵਾਇਆ

ਰੈਲਮਾਜਰਾ, 21 ਅਕਤੂਬਰ (ਰਾਕੇਸ਼ ਰੋਮੀ, ਸੁਭਾਸ਼ ਟੌਾਸਾ)- ਰਿਆਤ ਗਰੁੱਪ ਆਫ਼ ਇੰਸਟੀਚਿਉਸ਼ਨ ਰੈਲਮਾਜਰਾ ਕੈਂਪਸ ਵਿਚ ਪੁਲਿਸ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਲਈ ਸਮਾਗਮ ਕਰਵਾਇਆ ਗਿਆ | ਇਸ ਪ੍ਰੋਗਰਾਮ ਵਿਚ ਬਲਾਚੌਰ ਦੇ ਡੀ.ਐੱਸ.ਪੀ. ਰਾਜਪਾਲ ਸਿੰਘ ਹੁੰਦਲ ਨੇ ...

ਪੂਰੀ ਖ਼ਬਰ »

ਬਠਿੰਡਾ ਨਿਵਾਸੀ ਰਜਿੰਦਰ ਗੁਪਤਾ 118 ਵੀਂ ਵਾਰ ਸਾਈਕਲ ਯਾਤਰਾ ਕਰਦੇ ਨਵਾਂਸ਼ਹਿਰ ਪਹੁੰਚੇ

ਨਵਾਂਸ਼ਹਿਰ, 21 ਅਕਤੂਬਰ (ਹਰਮਿੰਦਰ ਸਿੰਘ ਪਿੰਟੂ)-ਪਿਛਲੇ 30 ਸਾਲਾਂ ਤੋਂ ਸਾਈਕਲ ਉੱਤੇ ਵੱਖ-ਵੱਖ ਧਾਰਮਿਕ ਸਥਾਨਾ ਦੀ ਯਾਤਰਾ ਕਰ ਰਹੇ ਬਠਿੰਡਾ ਨਿਵਾਸੀ ਰਜਿੰਦਰ ਗੁਪਤਾ 118 ਵੀਂ ਵਾਰ ਮਾਤਾ ਵੈਸ਼ਨੋ ਦੇਵੀ ਦੀ ਯਾਤਰਾ ਕਰ ਕੇ ਨਵਾਂਸ਼ਹਿਰ ਪਹੁੰਚੇ | ਇਸ ਮੌਕੇ ਉਨ੍ਹਾਂ ...

ਪੂਰੀ ਖ਼ਬਰ »

ਸਰਕਾਰ ਵਲੋਂ ਝੋਨੇ ਦੀ ਖਰੀਦ ਦੇ ਪੁਖਤਾ ਪ੍ਰਬੰਧ-ਬਿੱਲਾ

ਬਹਿਰਾਮ, 21 ਅਕਤੂਬਰ (ਸਰਬਜੀਤ ਸਿੰਘ ਚੱਕਰਾਮੰੂ)- ਪੰਜਾਬ ਸਰਕਾਰ ਵਲੋਂ ਝੋਨੇ ਦੀ ਖਰੀਦ ਕਰਨ ਲਈ ਪੁਖਤਾ ਪ੍ਰਬੰਧ ਕੀਤੇ ਹੋਏ ਹਨ ਅਤੇ ਕਿਸਾਨਾਂ ਨੂੰ ਮੰਡੀਆਂ ਵਿਚ ਝੋਨਾ ਵੇਚਣ ਸਮੇਂ ਕੋਈ ਵੀ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ...

ਪੂਰੀ ਖ਼ਬਰ »

14 ਵਾਂ ਭਗਵਤੀ ਜਾਗਰਨ ਕਰਵਾਇਆ

ਔੜ/ਝਿੰਗੜਾਂ, 21 ਅਕਤੂਬਰ (ਕੁਲਦੀਪ ਸਿੰਘ ਝਿੰਗੜ)-ਪਿੰਡ ਝਿੰਗੜਾਂ ਵਿਖੇ ਸ਼ਿਵ ਮੰਦਿਰ ਪ੍ਰਬੰਧਕ ਕਮੇਟੀ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ 14 ਵਾਂ ਵਿਸ਼ਾਲ ਭਗਵਤੀ ਜਾਗਰਨ ਕਰਵਾਇਆ ਗਿਆ | ਪਹਿਲੇ ਦਿਨ ਝੰਡੇ ਦੀ ਰਸਮ ਤੇ ਸ਼ੋਭਾ ਯਾਤਰਾ ਕੱਢੀ ਗਈ | ਦੂਜੇ ਦਿਨ ...

ਪੂਰੀ ਖ਼ਬਰ »

ਬੇਟ ਇਲਾਕੇ ਦੇ ਪਿੰਡਾਂ ਲਈ ਬੱਸ ਸੇਵਾ ਦੀ ਮੰਗ

ਬਲਾਚੌਰ, 21 ਅਕਤੂਬਰ (ਦੀਦਾਰ ਸਿੰਘ ਬਲਾਚੌਰੀਆ)-ਬਲਾਚੌਰ ਇਲਾਕੇ ਦੇ ਮੰਡ ਖੇਤਰ ਵਿਚ ਬੱਸ ਸੇਵਾ ਨਾ ਹੋਣ ਕਾਰਨ ਲੋਕਾਂ ਨੂੰ ਸ਼ਹਿਰ ਆਉਣ ਜਾਣ ਲਈ ਭਾਰੀ ਦਿੱਕਤ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਇਹ ਵਿਚਾਰ ਬਲਾਕ ਸੰਮਤੀ ਮੈਂਬਰ ਤੇ ਪਿੰਡ ਔਲੀਆਪੁਰ ਦੇ ਸਰਪੰਚ ਹਰਮੇਸ਼ ...

ਪੂਰੀ ਖ਼ਬਰ »

ਸਾਹਿਬਾ ਮੰਡੀ ਝੋਨੇ ਦੀਆਂ ਬੋਰੀਆਂ ਨਾਲ ਨੱਕੋ ਨੱਕ ਭਰੀ

ਮਜਾਰੀ/ਸਾਹਿਬਾ, 21 ਅਕਤੂਬਰ (ਨਿਰਮਲਜੀਤ ਸਿੰਘ ਚਾਹਲ)- ਸਾਹਿਬਾ ਮੰਡੀ ਵਿਚ ਸਰਕਾਰੀ ਏਜੰਸੀਆਂ ਵੱਲੋਂ ਖ਼ਰੀਦੇ ਹੋਏ ਝੋਨੇ ਦੀ ਅਜੇ ਤੱਕ ਚੁਕਾਈ ਨਾ ਹੋਣ ਕਾਰਨ ਮੰਡੀ ਦੀ ਸਾਰੀ ਫੜ੍ਹ ਬੋਰੀਆਂ ਨਾਲ ਨੱਕੋਂ ਨੱਕ ਭਰੀ ਪਈ ਹੈ | ਜਿੱਥੇ ਝੋਨਾ ਲੈ ਕੇ ਆ ਰਹੇ ਕਿਸਾਨਾਂ ਨੂੰ ...

ਪੂਰੀ ਖ਼ਬਰ »

ਮਾਪੇ-ਅਧਿਆਪਕ ਮਿਲਣੀ ਦੌਰਾਨ ਕੈਰੀਅਰ ਪ੍ਰਦਰਸ਼ਨੀ ਵੀ ਲਗਾਈ

ਔੜ, 21 ਅਕਤੂਬਰ (ਗਿਰਨ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਜੀਦਪੁਰ ਵਿਖੇ ਪਿ੍ੰ: ਰਾਜ ਕੁਮਾਰ ਦੀ ਅਗਵਾਈ 'ਚ ਮਾਪੇ-ਅਧਿਆਪਕ ਮਿਲਣੀ ਕਰਵਾਈ ਗਈ | ਜਿਸ ਵਿਚ ਸਕੂਲ ਦੇ 6ਵੀਂ ਤੋਂ +2 ਤੱਕ ਦੇ ਸਮੂਹ ਵਿਦਿਆਰਥੀਆਂ ਤੋਂ ਇਲਾਵਾ ਉਨ੍ਹਾਂ ਦੇ ਮਾਪਿਆਂ ਵੱਲੋਂ ਉਤਸ਼ਾਹ ਪੂਰਵਕ ...

ਪੂਰੀ ਖ਼ਬਰ »

ਗਾਇਕ ਬੰਸੀ ਬਰਨਾਲਾ ਦੇ ਗੀਤ 'ਟੈਂਕ' ਦਾ ਪੋਸਟਰ ਕੀਤਾ ਜਾਰੀ

ਨਵਾਂਸ਼ਹਿਰ, 21 ਅਕਤੂਬਰ (ਹਰਮਿੰਦਰ ਸਿੰਘ ਪਿੰਟੂ)-ਦੋਆਬੇ ਦੇ ਮਾਣਮੱਤੇ ਗਾਇਕ ਬੰਸੀ ਬਰਨਾਲਾ ਦੀ ਸੁਰੀਲੀ ਆਵਾਜ਼ ਵਿਚ ਗਾਏ ਗੀਤ 'ਟੈਂਕ' ਦਾ ਪੋਸਟਰ ਜਾਰੀ ਕਰਨ ਮੌਕੇ ਪੰਜਾਬੀ ਮਾਂ ਬੋਲੀ ਨੂੰ ਪਿਆਰ ਕਰਨ ਵਾਲੇ ਗੁਰਤੇਗ ਸਿੰਘ ਥਿੰਦ ਨੇ ਦੱਸਿਆ ਕਿ ਇਹ ਗੀਤ ਧਾਰਮਿਕ ...

ਪੂਰੀ ਖ਼ਬਰ »

ਮਹਾਂਮਾਈ ਦਾ ਜਾਗਰਣ ਕਰਵਾਇਆ

ਘੁੰਮਣਾਂ, 21 ਅਕਤੂਬਰ (ਮਹਿੰਦਰ ਪਾਲ ਸਿੰਘ)- ਪਿੰਡ ਸੰਗਤਪੁਰ 'ਚ ਛਿਨਮਸਤਿਕਾ ਮੰਦਰ ਮਾਂ ਚਿੰਤਪੁਰਨੀ ਦੇ ਦਰਬਾਰ 'ਤੇ ਮਾਤਾ ਸ਼ਮੀ ਦੇਵਾ ਦੀ ਰਹਿਨੁਮਾਈ ਹੇਠ ਸੰਗਤਾਂ ਦੇ ਸਹਿਯੋਗ ਨਾਲ ਮਾਂ ਭਗਵਤੀ ਦਾ ਜਾਗਰਣ ਕਰਾਇਆ ਗਿਆ | ਪੰਡਿਤ ਹਰਮੇਸ਼ ਲਾਲ ਨੇ ਸ਼ਿਵ ਸ਼ੰਕਰ ਦੇ ...

ਪੂਰੀ ਖ਼ਬਰ »

ਮੋਟਰ ਸਾਈਕਲਾਂ 'ਤੇ ਵਜਾਏ ਜਾ ਰਹੇ ਪਟਾਕਿਆਂ ਤੋਂ ਸਮੁੰਦੜਾ ਪੁਲਿਸ ਬੇਖ਼ਬਰ-ਦੁਕਾਨਦਾਰ ਤੇ ਆਮ ਲੋਕ ਪਰੇਸ਼ਾਨ

ਸਮੁੰਦੜਾ, 21 ਅਕਤੂਬਰ (ਤੀਰਥ ਸਿੰਘ ਰੱਕੜ)-ਕਸਬਾ ਸਮੁੰਦੜਾ ਵਿਖੇ ਹੁਸ਼ਿਆਰਪੁਰ ਚੰਡੀਗੜ੍ਹ ਮੁੱਖ ਸੜਕ 'ਤੇ ਪੈਂਦੇ ਅੱਡੇ ਅਤੇ ਇਲਾਕੇ ਦੇ ਪਿੰਡਾ ਦੀਆਂ ਸੰਪਰਕ ਸੜਕਾਂ 'ਤੇ ਕੁਝ ਸ਼ਰਾਰਤੀ ਅਨਸਰਾਂ ਵਲੋਂ ਜਾਣ ਬੁੱਝ ਕੇ ਵਜਾਏ ਜਾ ਰਹੇ ਬੁਲਟ ਮੋਟਰ ਸਾਈਕਲਾਂ ਦੇ ...

ਪੂਰੀ ਖ਼ਬਰ »

ਦਿਨ ਦਿਹਾੜੇ ਚੋਰੀਆਂ ਕਾਰਨ ਦਹਿਸ਼ਤ ਦਾ ਮਾਹੌਲ

ਪੱਲੀ ਝਿੱਕੀ, 21 ਅਕਤੂਬਰ (ਕੁਲਦੀਪ ਸਿੰਘ)- ਬੀਤੇ ਦਿਨੀ ਦਿਨ ਦਿਹਾੜੇ ਪਿੰਡ ਪੱਲੀ ਝਿੱਕੀ ਵਿਖੇ ਪਿੰਡ ਦੀ ਬਾਹਰਲੀ ਫਿਰਨੀ 'ਤੇ ਦੁਪਹਿਰ ਦੇ ਸਮੇਂ ਚਾਰ ਬੰਦੇ ਦੇਖੇ ਗਏ | ਜਦੋਂ ਉਨ੍ਹਾਂ ਨੂੰ ਦੇਖਿਆ ਗਿਆ ਤਾਂ ਉਹ ਗੰਨੇ ਦੇ ਖੇਤਾਂ ਵਿਚ ਵੜ ਗਏ | ਉਸ ਇਕ ਔਰਤ ਵਲੋਂ ਰੋਲਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX