ਤਾਜਾ ਖ਼ਬਰਾਂ


100 ਫ਼ੀਸਦੀ ਨਤੀਜਿਆਂ ਅਤੇ ਸਮਾਰਟ ਸਕੂਲ ਬਣਾਉਣ ਵਾਲੇ ਫ਼ਾਜ਼ਿਲਕਾ ਜ਼ਿਲ੍ਹੇ ਦੇ 1800 ਅਧਿਆਪਕ ਸਨਮਾਨਿਤ
. . .  7 minutes ago
ਫ਼ਾਜ਼ਿਲਕਾ, 19 ਸਤੰਬਰ (ਪ੍ਰਦੀਪ ਕੁਮਾਰ) - ਪੰਜਾਬ ਸਿੱਖਿਆ ਵਿਭਾਗ ਵੱਲੋਂ ਅੱਜ 100 ਫ਼ੀਸਦੀ ਨਤੀਜੇ ਦੇਣ ਵਾਲੇ ਅਤੇ ਰਵਾਇਤੀ ਸਰਕਾਰੀ ਸਕੂਲਾਂ ਨੂੰ ਸਮਾਰਟ ਸਕੂਲਾਂ ਦਾ ਰੂਪ ਦੇਣ ਵਾਲੇ ਜ਼ਿਲ੍ਹਾ ਫ਼ਾਜ਼ਿਲਕਾ ਦੇ ਪ੍ਰਾਇਮਰੀ, ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ...
ਸਿਮਰਜੀਤ ਸਿੰਘ ਬੈਂਸ ਕੱਲ੍ਹ ਬਟਾਲਾ ਵਿਖੇ ਲਾਉਣਗੇ ਧਰਨਾ
. . .  17 minutes ago
ਬਟਾਲਾ, 19 ਸਤੰਬਰ (ਕਾਹਲੋਂ) - ਪਿਛਲੇ ਦਿਨੀਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਅਤੇ ਡੀ.ਸੀ. ਗੁਰਦਾਸਪੁਰ ਵਿਪੁਲ ਉੱਜਵਲ ਦੀ ਆਪਸ ਵਿਚ ਬਟਾਲਾ ਪਟਾਕਾ ਫ਼ੈਕਟਰੀ ਦੇ ਪੀੜਤਾਂ ਨੂੰ ਲੈ ਕੇ ਇਕ ਬਹਿਸ ਦੀ ਵੀਡੀਓ ਵਾਇਰਲ ਹੋਈ ਸੀ ਅਤੇ ਡੀ.ਸੀ. ਗੁਰਦਾਸਪੁਰ...
ਭਾਈ ਲੌਂਗੋਵਾਲ ਨੇ 550 ਸਾਲਾਂ ਪ੍ਰਕਾਸ਼ ਪੁਰਬ ਸਾਂਝੇ ਤੌਰ 'ਤੇ ਮਨਾਉਣ ਦੀ ਵਚਨਬੱਧਤਾ ਦੁਹਰਾਈ
. . .  26 minutes ago
ਸੁਲਤਾਨਪੁਰ ਲੋਧੀ, 19 ਸਤੰਬਰ (ਜਗਮੋਹਨ ਥਿੰਦ, ਅਮਰਜੀਤ ਕੋਮਲ, ਬੀ.ਐੱਸ.ਲਾਡੀ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਐਗਜ਼ੈਕਟਿਵ ਕਮੇਟੀ ਦੀ ਮੀਟਿੰਗ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਐੱਸ.ਜੀ.ਪੀ.ਸੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ...
ਆਈ.ਪੀ.ਐੱਸ ਤੇ ਪੀ.ਪੀ.ਐੱਸ ਅਫ਼ਸਰਾਂ ਦੇ ਤਬਾਦਲੇ
. . .  35 minutes ago
ਚੰਡੀਗੜ੍ਹ, 19 ਸਤੰਬਰ - ਪੰਜਾਬ ਸਰਕਾਰ ਵੱਲੋਂ ਆਈ.ਪੀ.ਐੱਸ ਸਚਿਨ ਗੁਪਤਾ ਅਤੇ 8 ਪੀ.ਪੀ.ਐੱਸ ਅਫ਼ਸਰਾਂ ਦੇ ਤਬਾਦਲੇ ਕੀਤੇ ਗਏ...
ਅਮਰੀਕਾ 'ਚ ਪੰਜਾਬੀ ਨੌਜਵਾਨ ਦੀ ਗੋਲੀ ਲੱਗਣ ਨਾਲ ਮੌਤ
. . .  21 minutes ago
ਜ਼ੀਰਕਪੁਰ, 19 ਸਤੰਬਰ, (ਹੈਪੀ ਪੰਡਵਾਲਾ) - ਨੇੜਲੇ ਪਿੰਡ ਛੱਤ ਦੇ ਵਸਨੀਕ ਬਲਜੀਤ ਸਿੰਘ ਪ੍ਰਿੰਸ (23) ਪੁੱਤਰ ਇੰਦਰਜੀਤ ਸਿੰਘ ਨੂੰ ਅਮਰੀਕਾ ਦੇ ਸ਼ਿਕਾਗੋ 'ਚ ਲੁਟੇਰੇ ਨੇ ਗੋਲੀ ਮਾਰ...
ਹਵਾਈ ਫੌਜ ਦੇ ਅਗਲੇ ਮੁਖੀ ਹੋਣਗੇ ਭਦੌਰੀਆ, ਬੀ. ਐੱਸ. ਧਨੋਆ ਦੀ ਲੈਣਗੇ ਥਾਂ
. . .  about 1 hour ago
ਨਵੀਂ ਦਿੱਲੀ, 19 ਸਤੰਬਰ- ਏਅਰ ਵਾਈਸ ਚੀਫ਼ ਏਅਰ ਮਾਰਸ਼ਲ ਆਰ. ਕੇ. ਐੱਸ. ਭਦੌਰੀਆ ਭਾਰਤੀ ਹਵਾਈ ਫੌਜ ਦੇ ਅਗਲੇ ਮੁਖੀ ਹੋਣਗੇ। ਰੱਖਿਆ ਮੰਤਰਾਲੇ ਦੇ ਪ੍ਰਮੁੱਖ ਬੁਲਾਰੇ ਮੁਤਾਬਕ...
ਵਿਧਾਇਕਾ ਅਲਕਾ ਲਾਂਬਾ ਦਿੱਲੀ ਵਿਧਾਨ ਸਭਾ ਤੋਂ ਅਯੋਗ ਕਰਾਰ
. . .  about 1 hour ago
ਨਵੀਂ ਦਿੱਲੀ, 19 ਸਤੰਬਰ- ਚਾਂਦਨੀ ਚੌਕ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕਾ ਅਲਕਾ ਲਾਂਬਾ ਨੂੰ ਵਿਧਾਨ ਸਭਾ ਤੋਂ ਅਯੋਗ ਕਰਾਰ ਦਿੱਤਾ ਗਿਆ ਹੈ। ਅਲਕਾ ਲਾਂਬਾ ਹਾਲ ਹੀ 'ਚ ਕਾਂਗਰਸ 'ਚ ਸ਼ਾਮਲ...
ਗਾਇਕ ਐਲੀ ਮਾਂਗਟ ਅਤੇ ਹਰਮਨ ਵਾਲੀਆ ਦੀ ਜ਼ਮਾਨਤ ਅਰਜ਼ੀ ਮਨਜ਼ੂਰ
. . .  about 1 hour ago
ਐੱਸ. ਏ. ਐੱਸ. ਨਗਰ, 19 ਸਤੰਬਰ (ਜਸਬੀਰ ਸਿੰਘ ਜੱਸੀ)- ਪੰਜਾਬੀ ਗਾਇਕ ਐਲੀ ਮਾਂਗਟ ਅਤੇ ਹਰਮਨ ਵਾਲੀਆ ਦੇ ਮਾਮਲੇ 'ਚ ਅੱਜ ਅਦਾਲਤ ਵਲੋਂ ਧਾਰਾ-505, 148, 149 'ਚ ਵੀ ਜ਼ਮਾਨਤ ਦੀ ਅਰਜ਼ੀ...
ਈ. ਟੀ. ਟੀ. ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਨੇ ਕੀਤਾ ਸਿੱਖਿਆ ਸਕੱਤਰ ਦਾ ਘਿਰਾਓ
. . .  about 1 hour ago
ਫ਼ਾਜ਼ਿਲਕਾ, 19 ਸਤੰਬਰ (ਪ੍ਰਦੀਪ ਕੁਮਾਰ)- ਈ. ਟੀ. ਟੀ. ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਨੇ ਪੰਜਾਬ ਦੇ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦਾ ਅੱਜ ਫ਼ਾਜ਼ਿਲਕਾ ਪੁੱਜਣ 'ਤੇ ਘਿਰਾਓ ਕਰਦਿਆਂ ਪੰਜਾਬ ਸਰਕਾਰ...
ਬੇਰੁਜ਼ਗਾਰ ਬੀ. ਐੱਡ. ਅਧਿਆਪਕਾਂ ਦੇ ਧਰਨੇ 'ਚ ਖਹਿਰਾ ਨੇ ਕੀਤੀ ਸ਼ਮੂਲੀਅਤ
. . .  about 2 hours ago
ਸੰਗਰੂਰ, 19 ਸਤੰਬਰ (ਧੀਰਜ ਪਸ਼ੋਰੀਆ)- ਪਿਛਲੇ ਕਈ ਦਿਨਾਂ ਤੋਂ ਆਪਣੀਆਂ ਮੰਗਾਂ ਦੀ ਪੂਰਤੀ ਲਈ ਸਿੱਖਿਆ ਮੰਤਰੀ ਦੇ ਸ਼ਹਿਰ ਸੰਗਰੂਰ 'ਚ ਪੱਕਾ ਮੋਰਚਾ ਲਾਈ ਬੈਠੇ...
27 ਸਤੰਬਰ ਨੂੰ ਸੰਯੁਕਤ ਰਾਸ਼ਟਰ ਦੀ ਮਹਾਂਸਭਾ ਨੂੰ ਸੰਬੋਧਿਤ ਕਰਨਗੇ ਪ੍ਰਧਾਨ ਮੰਤਰੀ ਮੋਦੀ
. . .  about 2 hours ago
ਨਵੀਂ ਦਿੱਲੀ, 19 ਸਤੰਬਰ- ਵਿਦੇਸ਼ ਸਕੱਤਰ ਵਿਜੇ ਗੋਖਲੇ ਨੇ ਅੱਜ ਪ੍ਰੈੱਸ ਕਾਨਫ਼ਰੰਸ ਕਰਕੇ ਜਾਣਕਾਰੀ ਦਿੱਤੀ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਉਣ ਵਾਲੀ 27 ਸਤੰਬਰ ਨੂੰ ਸੰਯੁਕਤ ਰਾਸ਼ਟਰ ਦੀ ਮਹਾਂਸਭਾ ਨੂੰ...
ਮਹਿਲਾ ਕਮਿਸ਼ਨ ਦੀ ਚੇਅਰਪਰਸਨ ਨੇ ਆਪਣੇ ਨਿੱਜੀ ਮੋਬਾਇਲ ਨੰਬਰ ਨੂੰ ਹੈਲਪ ਲਾਈਨ ਨੰਬਰ ਵਜੋਂ ਕੀਤਾ ਜਾਰੀ
. . .  about 2 hours ago
ਚੰਡੀਗੜ੍ਹ, 19 ਸਤੰਬਰ- ਪੰਜਾਬ ਦੀਆਂ ਔਰਤਾਂ ਨੂੰ ਸ਼ੋਸ਼ਣ ਤੋਂ ਬਚਾਉਣ ਲਈ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਵਲੋਂ ਆਪਣੇ ਨਿੱਜੀ ਮੋਬਾਇਨ ਨੰਬਰ ਨੂੰ ਹੈਲਪ ਲਾਈਨ ਨੰਬਰ ਵਜੋਂ ਜਾਰੀ...
ਨਾਭਾ : ਪਿੰਡ ਦੁਲੱਦੀ ਦੀਆਂ ਕੋਆਪਰੇਟਿਵ ਸੁਸਾਇਟੀ ਚੋਣਾਂ ਨੂੰ ਲੈ ਕੇ ਪੈਦਾ ਹੋਇਆ ਵਿਵਾਦ
. . .  about 2 hours ago
ਨਾਭਾ, 19 ਸਤੰਬਰ (ਅਮਨਦੀਪ ਸਿੰਘ ਲਵਲੀ)- ਹਲਕਾ ਨਾਭਾ ਦੇ ਪਿੰਡ ਦੁਲੱਦੀ ਦੀਆਂ ਕੋਆਪਰੇਟਿਵ ਸੁਸਾਇਟੀ ਦੀਆਂ ਚੋਣਾਂ ਨੂੰ ਲੈ ਅੱਜ ਉਸ ਵੇਲੇ ਵੱਡਾ ਵਿਵਾਦ ਖੜ੍ਹਾ ਹੋ ਗਿਆ, ਜਦੋਂ ਕਾਂਗਰਸ ਨੂੰ ਛੱਡ...
ਕੁੱਟਮਾਰ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਬੇਇੱਜ਼ਤੀ ਮਹਿਸੂਸ ਕਰਦਿਆਂ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ
. . .  about 3 hours ago
ਗੁਰੂਹਰਸਹਾਏ, 19 ਸਤੰਬਰ (ਹਰਚਰਨ ਸਿੰਘ ਸੰਧੂ, ਕਪਿਲ ਕੰਧਾਰੀ)- ਕੁੱਟਮਾਰ ਦੀ ਵੀਡੀਓ ਵਾਇਰਲ ਹੋ ਜਾਣ ਬਾਅਦ ਅੱਜ ਇੱਕ ਨੌਜਵਾਨ ਨੇ ਬੇਇੱਜ਼ਤੀ ਮਹਿਸੂਸ ਕਰਦਿਆਂ ਜ਼ਹਿਰੀਲੀ ਦਵਾਈ ਪੀ ਕੇ ਖ਼ੁਦਕੁਸ਼ੀ...
ਕੈਪਟਨ ਅਮਰਿੰਦਰ ਸਿੰਘ ਡੇਰਾ ਬਾਬਾ ਨਾਨਕ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ
. . .  about 3 hours ago
ਡੇਰਾ ਬਾਬਾ ਨਾਨਕ, 19 ਮਈ (ਕਾਹਲੋਂ, ਪੁਰੇਵਾਲ, ਸ਼ਰਮਾ, ਮਾਂਗਟ, ਬਾਠ)- ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਅੱਜ ਕੈਬਨਿਟ ਦੀ ਬੈਠਕ ਦੀ ਸਮਾਪਤੀ ਤੋਂ ਬਾਅਦ ਡੇਰਾ ਬਾਬਾ ਨਾਨਕ ਵਿਖੇ ਸਥਿਤ...
ਪੰਜਾਬ 'ਚ ਤਿੰਨ ਆਈ. ਪੀ. ਐੱਸ. ਅਫ਼ਸਰਾਂ ਦੇ ਤਬਾਦਲੇ
. . .  about 3 hours ago
ਆਈ. ਐੱਨ. ਐਕਸ ਮੀਡੀਆ ਮਾਮਲਾ : ਚਿਦੰਬਰਮ ਦੀ ਨਿਆਇਕ ਹਿਰਾਸਤ 3 ਅਕਤੂਬਰ ਤੱਕ ਵਧੀ
. . .  about 3 hours ago
ਮੁੱਖ ਮੰਤਰੀ ਦੇ ਨਵੇਂ ਸਲਾਹਕਾਰਾਂ ਨੂੰ ਦਿੱਤੇ ਨਿੱਜੀ ਸਹਾਇਕਾਂ ਦੀ ਪੋਸਟਿੰਗ ਰੱਦ ਕਰਨ ਦੇ ਹੁਕਮ
. . .  about 3 hours ago
ਫ਼ਿਰੋਜ਼ਪੁਰ ਵਿਖੇ ਨੌਜਵਾਨਾਂ ਦੀ ਲੜਾਈ 'ਚ ਚੱਲੀ ਗੋਲੀ, ਸਰਪੰਚ ਜ਼ਖ਼ਮੀ
. . .  about 3 hours ago
ਬੇਰੁਜ਼ਗਾਰ ਈ. ਟੀ. ਟੀ. ਅਧਿਆਪਕਾਂ ਦਾ ਸੰਘਰਸ਼ : ਤਿੰਨ ਅਧਿਆਪਕਾਂ ਦਾ ਮਰਨ ਵਰਤ ਜਾਰੀ
. . .  about 4 hours ago
ਕਰਜ਼ੇ ਦੇ ਬੋਝ ਹੇਠਾਂ ਦੱਬੇ ਕਿਸਾਨ ਨੇ ਜ਼ਹਿਰ ਪੀ ਕੇ ਕੀਤੀ ਖ਼ੁਦਕੁਸ਼ੀ
. . .  about 4 hours ago
ਸੁਲਤਾਨਪੁਰ ਲੋਧੀ ਵਿਖੇ ਸ਼੍ਰੋਮਣੀ ਕਮੇਟੀ ਦੀ ਬੈਠਕ ਸ਼ੁਰੂ
. . .  about 4 hours ago
ਮਮਤਾ ਬੈਨਰਜੀ ਨੇ ਕੀਤੀ ਅਮਿਤ ਸ਼ਾਹ ਨਾਲ ਮੁਲਾਕਾਤ
. . .  about 5 hours ago
ਸ਼੍ਰੋਮਣੀ ਕਮੇਟੀ ਵਲੋਂ ਜਗਨਨਾਥ ਪੁਰੀ ਵਿਖੇ ਪਹਿਲੇ ਪਾਤਸ਼ਾਹ ਨਾਲ ਸੰਬੰਧਿਤ ਅਸਥਾਨ ਬਿਲਕੁਲ ਸੁਰੱਖਿਅਤ ਹੋਣ ਦਾ ਦਾਅਵਾ
. . .  about 5 hours ago
ਡੇਰਾ ਬਾਬਾ ਨਾਨਕ ਵਿਖੇ ਕੈਪਟਨ ਕਰ ਰਹੇ ਹਨ ਲੈਂਡ ਪੋਰਟ ਅਥਾਰਿਟੀ ਅਤੇ ਐੱਨ. ਐੱਚ. ਏ. ਦੇ ਅਧਿਕਾਰੀਆਂ ਨਾਲ ਬੈਠਕ
. . .  about 5 hours ago
ਅੱਜ ਅਮਿਤ ਸ਼ਾਹ ਨਾਲ ਮੁਲਾਕਾਤ ਕਰੇਗੀ ਮਮਤਾ ਬੈਨਰਜੀ
. . .  about 5 hours ago
20 ਡਾਲਰ ਫ਼ੀਸ ਪ੍ਰਕਿਰਿਆ ਖੁੱਲ੍ਹੇ ਦਰਸ਼ਨ-ਦੀਦਾਰੇ ਦੀ ਪਰੰਪਰਾ ਦੇ ਉਲਟ- ਕੈਪਟਨ
. . .  about 5 hours ago
ਬੇਅਦਬੀ ਮਾਮਲਾ : ਅਦਾਲਤ ਨੇ ਸੀ. ਬੀ. ਆਈ. ਨੂੰ 30 ਸਤੰਬਰ ਤੱਕ ਜਵਾਬ ਦਾਖ਼ਲ ਕਰਨ ਲਈ ਕਿਹਾ
. . .  about 5 hours ago
ਕੈਪਟਨ ਨੇ ਦੂਰਬੀਨ ਰਾਹੀਂ ਕੀਤੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ
. . .  about 5 hours ago
ਸ਼ਿਵ ਸੈਨਾ ਆਗੂ 'ਤੇ ਹਮਲਾ ਕਰਨ ਦਾ ਮਾਮਲਾ : ਅਦਾਲਤ ਨੇ ਮੁਲਜ਼ਮਾਂ ਦੇ ਵਕੀਲ ਨੂੰ ਮੁਹੱਈਆ ਕਰਾਈ ਚਾਰਜਸ਼ੀਟ ਦੀ ਕਾਪੀ
. . .  about 6 hours ago
ਫੌਜ ਮੁਖੀ ਬਿਪਿਨ ਰਾਵਤ ਨੇ ਕੀਤੇ ਬਦਰੀਨਾਥ ਮੰਦਰ ਦੇ ਦਰਸ਼ਨ
. . .  about 6 hours ago
ਡੇਰਾ ਬਾਬਾ ਨਾਨਕ ਪਹੁੰਚੇ ਕੈਪਟਨ ਅਤੇ ਉਨ੍ਹਾਂ ਦੀ ਕੈਬਨਿਟ ਦੇ ਵਜ਼ੀਰ
. . .  about 6 hours ago
ਕੁਝ ਸਮੇਂ ਬਾਅਦ ਡੇਰਾ ਬਾਬਾ ਨਾਨਕ 'ਚ ਸ਼ੁਰੂ ਹੋਵੇਗੀ ਪੰਜਾਬ ਕੈਬਨਿਟ ਦੀ ਬੈਠਕ
. . .  about 7 hours ago
ਝਾਰਖੰਡ 'ਚ ਕਾਂਗਰਸ ਨੂੰ ਝਟਕਾ, ਸਾਬਕਾ ਪ੍ਰਧਾਨ ਡਾ. ਅਜੇ ਕੁਮਾਰ 'ਆਪ' 'ਚ ਹੋਏ ਸ਼ਾਮਲ
. . .  about 7 hours ago
ਸ੍ਰੀਲੰਕਾ ਦੀ ਜਲ ਸੈਨਾ ਨੇ ਪੰਜ ਭਾਰਤੀ ਮਛੇਰਿਆਂ ਨੂੰ ਫੜਿਆ
. . .  about 7 hours ago
ਕਾਰ ਦੀ ਟਰੈਕਟਰ-ਟਰਾਲੀ ਨਾਲ ਹੋਈ ਭਿਆਨਕ ਟੱਕਰ, ਮਾਂ-ਪੁੱਤ ਸਣੇ ਤਿੰਨ ਦੀ ਮੌਤ
. . .  about 8 hours ago
ਘਰ ਨਾਲ ਟਕਰਾਈ ਬੱਸ, 7 ਲੋਕ ਜ਼ਖ਼ਮੀ
. . .  about 8 hours ago
ਲੜਾਕੂ ਜਹਾਜ਼ 'ਤੇਜਸ' 'ਚ ਉਡਾਣ ਭਰਨ ਵਾਲੇ ਦੇਸ਼ ਦੇ ਪਹਿਲੇ ਰੱਖਿਆ ਮੰਤਰੀ ਬਣੇ ਰਾਜਨਾਥ ਸਿੰਘ
. . .  about 8 hours ago
ਐਸ.ਜੀ.ਪੀ.ਸੀ. ਦੀ ਸੁਲਤਾਨਪੁਰ ਲੋਧੀ 'ਚ ਅੱਜ ਅਹਿਮ ਬੈਠਕ
. . .  about 9 hours ago
ਦਹੇਜ ਖ਼ਾਤਰ ਨੂੰਹ ਤੇ ਤਿੰਨ ਮਹੀਨਿਆਂ ਦੀ ਮਾਸੂਮ ਨੂੰ ਲਗਾਈ ਅੱਗ, ਮੌਤ
. . .  about 10 hours ago
ਆਵਾਜਾਈ ਜੁਰਮਾਨਿਆਂ 'ਚ ਵਾਧੇ ਖਿਲਾਫ 34 ਟਰਾਂਪੋਰਟ ਸੰਗਠਨਾਂ ਦੀ ਹੜਤਾਲ
. . .  about 10 hours ago
ਅੱਜ ਦਾ ਵਿਚਾਰ
. . .  about 10 hours ago
ਬੈਂਕ ਦੀ ਇਮਾਰਤ ਵਿਚ ਅਚਾਨਕ ਲੱਗੀ ਅੱਗ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਦੂਸਰਾ ਟੀ-20 : ਭਾਰਤ ਨੇ ਦੱਖਣੀ ਅਫ਼ਰੀਕਾ ਨੂੰ 7 ਵਿਕਟਾਂ ਨਾਲ ਹਰਾਇਆ
. . .  1 day ago
ਸ਼ਕਤੀ ਨਹਿਰ 'ਚ ਡਿੱਗੀ ਕਾਰ ਮਿਲੀ ,ਕਾਰ ਸਵਾਰਾਂ ਦੀ ਭਾਲ ਜਾਰੀ
. . .  1 day ago
ਮਾਂ ਬੋਲੀ ਪੰਜਾਬੀ ਦੇ ਹੱਕ 'ਚ ਸੋਸ਼ਲ ਮੀਡੀਆ 'ਤੇ ਉੱਠੀ ਲਹਿਰ
. . .  1 day ago
ਪੁਲਿਸ ਜ਼ਿਲ੍ਹਾ ਅੰਮ੍ਰਿਤਸਰ ਦੇਹਾਤੀ ਦੇ ਦੋ ਦਰਜਨ ਕਰਮਚਾਰੀਆਂ ਦਾ ਡੋਪ ਟੈੱਸਟ ਪੌਜੀਟਿਵ ਆਇਆ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਦੂਸਰਾ ਟੀ-20 : ਦੱਖਣੀ ਅਫ਼ਰੀਕਾ ਨੇ ਭਾਰਤ ਨੂੰ ਦਿੱਤਾ 150 ਦੌੜਾਂ ਦਾ ਟੀਚਾ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਦੂਸਰਾ ਟੀ-20 : ਦੱਖਣੀ ਅਫ਼ਰੀਕਾ ਦਾ ਤੀਸਰਾ ਖਿਡਾਰੀ ਆਊਟ
. . .  about 1 hour ago
ਭਾਰਤ-ਦੱਖਣੀ ਅਫ਼ਰੀਕਾ ਦੂਸਰਾ ਟੀ-20 : ਦੱਖਣੀ ਅਫ਼ਰੀਕਾ ਦਾ ਦੂਸਰਾ ਖਿਡਾਰੀ (ਕੁਵਿੰਟਨ ਡੀ ਕਾਕ) 54 ਦੌੜਾਂ ਬਣਾ ਕੇ ਆਊਟ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 6 ਕੱਤਕ ਸੰਮਤ 550

ਫਰੀਦਕੋਟ / ਮੁਕਤਸਰ

ਪੁਲਿਸ ਜਵਾਨਾਂ ਦੀਆਂ ਸ਼ਹਾਦਤਾਂ ਸਾਡੇ ਲਈ ਪ੍ਰੇਰਨਾ ਸਰੋਤ-ਰਾਜ ਬਚਨ ਸੰਧੂ

ਫ਼ਰੀਦਕੋਟ, 21 ਅਕਤੂਬਰ (ਜਸਵੰਤ ਸਿੰਘ ਪੁਰਬਾ)- ਪੰਜਾਬ ਪੁਲਿਸ ਫ਼ਰੀਦਕੋਟ ਵਲੋਂ ਅੱਜ ਪੁਲਿਸ ਲਾਈਨ ਫ਼ਰੀਦਕੋਟ ਵਿਖੇ ਸਮਿ੍ਤੀ ਦਿਵਸ ਐੱਸ. ਐੱਸ. ਪੀ. ਰਾਜ ਬਚਨ ਸਿੰਘ ਸੰਧੂ ਦੀ ਅਗਵਾਈ ਵਿਚ ਦੇਸ਼ ਦੇ ਪੁਲਿਸ ਜਵਾਨਾਂ ਅਤੇ ਅਰਧ ਸੈਨਿਕ ਬਲਾਂ ਦੇ ਸ਼ਹੀਦਾਂ ਨੂੰ ਹਥਿਆਰ ਉਲਟੇ ਕਰਕੇ ਸੋਗ ਸਲਾਮੀ ਅਤੇ ਸ਼ਹੀਦੀ ਸਮਾਰਕ 'ਤੇ ਫੁੱਲ ਮਲਾਵਾਂ ਭੇਟ ਕਰਕੇ ਸ਼ਰਧਾਂਜਲੀਆਂ ਅਰਪਿਤ ਕਰਕੇ ਮਨਾਇਆ ਗਿਆ | ਇਸ ਮੌਕੇ ਪੁਲਿਸ, ਸਿਵਲ ਪ੍ਰਸ਼ਾਸਨ, ਨਿਆਂਪਾਲਿਕਾ ਦੇ ਅਧਿਕਾਰੀਆਂ ਅਤੇ ਸ਼ਹੀਦਾਂ ਦੇ ਪਰਿਵਾਰਾਂ ਵਲੋਂ ਸ਼ਹੀਦਾਂ ਨੰੂ ਭਾਵਭਿੰਨੀਆਂ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ | ਇਸ ਸ਼ਹੀਦੀ ਸਮਾਗਮ 'ਚ ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ ਕਪਿਲ ਦੇਵ ਸਿੰਗਲਾ, ਜੇ. ਐੱਮ. ਆਈ. ਸੀ. ਸੁਰੇਸ਼ ਕੁਮਾਰ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਗੁਰਜੀਤ ਸਿੰਘ, ਕਮਾਡੈਂਟ ਪੰਜਾਬ ਹੋਮਗਾਰਡ ਸੁਖਵੰਤ ਸਿੰਘ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਸਮਾਗਮ ਨੂੰ ਸੰਬੋਧਨ ਕਰਦਿਆਂ ਸੀਨੀਅਰ ਪੁਲਿਸ ਕਪਤਾਨ ਰਾਜ ਬਚਨ ਸਿੰਘ ਸੰਧੂ ਨੇ ਕਿਹਾ ਕਿ ਦੇਸ਼ ਅਤੇ ਸੂਬੇ ਦੀ ਅਮਨ ਸ਼ਾਂਤੀ ਲਈ ਆਪਣੀਆਂ ਅਦੁੱਤੀ ਸ਼ਹਾਦਤਾਂ ਦੇਣ ਵਾਲੇ ਪੁਲਿਸ ਜਵਾਨਾਂ ਦੀ ਸ਼ਹਾਦਤ ਨੰੂ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ ਹੈ | ਉਨ੍ਹਾਂ ਪੁਲਿਸ ਦੇ ਅਧਿਕਾਰੀਆਂ ਅਤੇ ਜਵਾਨਾਂ ਨੂੰ ਸੱਦਾ ਦਿੱਤਾ ਕਿ ਆਪਣੇ ਸ਼ਹੀਦਾਂ ਤੋਂ ਸੇਧ ਲੈ ਕੇ ਪੰਜਾਬ ਪੁਲਿਸ ਨੂੰ ਲੋਕ ਸੇਵਾ ਪ੍ਰਤੀ ਹੋਰ ਵੀ ਤਨਦੇਹੀ ਨਾਲ ਸਮਰਪਿਤ ਕਰਨ | ਵਧੀਕ ਡਿਪਟੀ ਕਮਿਸ਼ਨਰ (ਜ) ਗੁਰਜੀਤ ਸਿੰਘ ਨੇ ਕਿਹਾ ਕਿ ਪੁਲਿਸ ਸਮਾਜ ਵਿਚ ਸ਼ਾਂਤੀ ਬਣਾਈ ਰੱਖਣ ਅਤੇ ਅਮਨ-ਕਾਨੰੂਨ ਦੀ ਰਾਖੀ ਕਰਨ ਵਿਚ ਵੱਡੀ ਭੂਮਿਕਾ ਅਦਾ ਕਰਦੀ ਹੈ | ਪੁਲਿਸ ਨੇ ਹਮੇਸ਼ਾ ਹੀ ਦੇਸ਼ ਦੀ ਏਕਤਾ ਅਤੇ ਅਖੰਡਤਾ ਬਰਕਰਾਰ ਰੱਖਣ ਲਈ ਵੱਡੀਆਂ ਕੁਰਬਾਨੀਆਂ ਕੀਤੀਆਂ ਹਨ ਅਤੇ ਪੁਲਿਸ ਜਵਾਨਾਂ ਨੰੂ ਹਮੇਸ਼ਾ ਆਪਣੇ ਫਰਜ਼ਾਂ ਨੰੂ ਤਨਦੇਹੀ ਨਾਲ ਨਿਭਾਉਣ ਲਈ ਤੱਤਪਰ ਰਹਿਣਾ ਚਾਹੀਦਾ ਹੈ | ਇਸ ਮੌਕੇ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ ਕਪਿਲ ਦੇਵ ਸਿੰਗਲਾ ਨੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਕਿਹਾ ਕਿ ਪੰਜਾਬ ਪੁਲਿਸ ਦਾ ਗੌਰਵਸ਼ਾਲੀ ਤੇ ਕੁਰਬਾਨੀਆਂ ਭਰਿਆ ਇਤਿਹਾਸ ਹੈ ਅਤੇ ਪੰਜਾਬ ਪੁਲਿਸ ਨੇ ਦੇਸ਼ ਦੀ ਏਕਤਾ, ਅਖੰਡਤਾ ਅਤੇ ਭਾਈਚਾਰਕ ਸਾਂਝ ਬਰਕਰਾਰ ਰੱਖਣ ਅਤੇ ਦੇਸ਼ ਵਿਚ ਅਮਨ-ਸ਼ਾਂਤੀ ਨੂੰ ਬਣਾਈ ਰੱਖਣ ਲਈ ਵੱਡੀਆਂ ਕੁਰਬਾਨੀਆਂ ਕੀਤੀਆਂ ਹਨ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਜ਼ਿਲ੍ਹਾ ਫ਼ਰੀਦਕੋਟ ਨਾਲ ਸਬੰਧਿਤ 32 ਸ਼ਹੀਦ ਪਰਿਵਾਰਾਂ ਦੇ ਮੈਂਬਰਾਂ ਨੰੂ ਸਨਮਾਨਿਤ ਵੀ ਕੀਤਾ ਗਿਆ | ਐੱਸ. ਪੀ. ਹੈੱਡ ਕੁਆਟਰ ਗੁਰਮੀਤ ਕੌਰ ਵਲੋਂ ਡਿਊਟੀ ਦੌਰਾਨ ਸ਼ਹੀਦ ਹੋਏ ਪੁਲਿਸ ਅਧਿਕਾਰੀਆਂ, ਕਰਮਚਾਰੀਆਂ ਦੇ ਨਾਂਅ ਤਫ਼ਸੀਲ ਸਹਿਤ ਪੜ੍ਹੇ ਗਏ ਅਤੇ ਦੱਸਿਆ ਕਿ ਸਤੰਬਰ 2017 ਤੋਂ ਅਗਸਤ 2018 'ਚ ਭਾਰਤ ਵਿਚ ਆਪਣੀ ਡਿਊਟੀ ਕਰਦੇ ਹੋਏ 414 ਅਧਿਕਾਰੀ, ਕਰਮਚਾਰੀ ਸ਼ਹੀਦੀ ਪਾ ਗਏ |
ਇਸ ਤੋਂ ਪਹਿਲਾਂ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਲਈ ਸੋਗ ਪਰੇਡ ਕਰਵਾਈ ਗਈ, ਜਿਸ ਦੀ ਅਗਵਾਈ ਉਪ ਕਪਤਾਨ ਪੁਲਿਸ ਸਪੈਸ਼ਲ ਬਰਾਂਚ ਭੁਪਿੰਦਰ ਸਿੰਘ ਨੇ ਕੀਤੀ | ਇਸ ਮੌਕੇ ਐੱਸ. ਪੀ. (ਇਨਵੈਸਟੀਗੇਸ਼ਨ) ਸੇਵਾ ਸਿੰਘ ਮੱਲੀ, ਡੀ. ਐੱਸ. ਪੀ. ਜਸਤਿੰਦਰ ਸਿੰਘ, ਡੀ. ਐੱਸ. ਪੀ. ਯਾਦਵਿੰਦਰ ਸਿੰਘ, ਡੀ. ਐੱਸ. ਪੀ. ਜੈਤੋ ਕੁਲਦੀਪ ਸਿੰਘ ਸੋਈ, ਇੰਸਪੈਕਟਰ ਇਕਬਾਲ ਸਿੰਘ ਤੋਂ ਇਲਾਵਾ ਪੰਜਾਬ ਹੋਮ ਗਾਰਡਜ਼, ਸ਼ਹੀਦਾਂ ਦੇ ਪਰਵਿਾਰ ਤੇ ਪੁਲਿਸ ਅਧਿਕਾਰੀ ਅਤੇ ਸੇਵਾ-ਮੁਕਤ ਅਧਿਕਾਰੀ, ਕਰਮਚਾਰੀ ਵੀ ਹਾਜ਼ਰ ਸਨ | ਸਟੇਜ ਸਕੱਤਰ ਦੀ ਭੂਮਿਕਾ ਜ਼ਿਲ੍ਹਾ ਗਾਈਡੈਂਸ ਕਾਊਾਸਲਰ ਜਸਬੀਰ ਸਿੰਘ ਜੱਸੀ ਨੇ ਨਿਭਾਈ |

ਵਧੀਆ ਕਿਸਮ ਕਣਕ ਦਾ ਬੀਜ ਕਿਸਾਨਾਂ ਨੂੰ 50 ਫ਼ੀਸਦੀ ਸਬਸਿਡੀ 'ਤੇ ਮੁਹੱਈਆ ਕਰਵਾਇਆ ਜਾਵੇਗਾ-ਰਾਜੀਵ ਪਰਾਸ਼ਰ

ਫ਼ਰੀਦਕੋਟ, 21 ਅਕਤੂਬਰ (ਜਸਵੰਤ ਸਿੰਘ ਪੁਰਬਾ)-ਪੰਜਾਬ ਸਰਕਾਰ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਲੋਂ ਪ੍ਰਮਾਣਿਤ ਹਾੜ੍ਹੀ ਦੀ ਫ਼ਸਲ ਲਈ ਵਧੀਆ ਕਿਸਮ ਦਾ ਕਣਕ ਦਾ ਬੀਜ ਜ਼ਿਲ੍ਹੇ ਦੇ ਕਿਸਾਨਾਂ ਨੂੰ 50 ਫ਼ੀਸਦੀ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਨੌਜਵਾਨ ਦੀ ਮੌਤ

ਮਲੋਟ, 21 ਅਕਤੂਬਰ (ਗੁਰਮੀਤ ਸਿੰਘ ਮੱਕੜ)- ਪਿੰਡ ਕੋਲਿਆਂਵਾਲੀ ਦੇ ਕੋਲ ਇਕ ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ ਹੋ ਗਈ, ਜਿਸ ਦੀ ਪਹਿਚਾਣ ਬਿਕਰਮਜੀਤ ਸਿੰਘ ਦੇ ਤੌਰ 'ਤੇ ਹੋਈ | ਜਾਣਕਾਰੀ ਅਨੁਸਾਰ ਬਿਕਰਮਜੀਤ ਸਿੰਘ (22) ਵਾਸੀ ਕੋਲਿਆਂਵਾਲੀ ਜੋ ਕਿ ਆਪਣੇ ...

ਪੂਰੀ ਖ਼ਬਰ »

ਤਾਮਕੋਟ ਦੀਆਂ ਢਾਣੀਆਂ ਨੂੰ ਜਾਣ ਵਾਲਾ ਰਸਤਾ ਪੱਕਾ ਕਰਨ ਦੀ ਮੰਗ

ਰੁਪਾਣਾ, 21 ਅਕਤੂਬਰ (ਜਗਜੀਤ ਸਿੰਘ)- ਪਿੰਡ ਤਾਮਕੋਟ ਦੀਆਂ ਢਾਣੀਆਂ ਨੂੰ ਜਾਂਦਾ ਰਸਤਾ ਕੱਚਾ ਹੋਣ ਕਰਕੇ ਢਾਣੀ ਵਾਸੀ ਪ੍ਰੇਸ਼ਾਨ ਹਨ | ਇਸ ਪ੍ਰਤੀ ਰੋਸ ਪ੍ਰਗਟ ਕਰਦਿਆਂ ਢਾਣੀ ਵਾਸੀ ਹਰਗੋਬਿੰਦ ਸਿੰਘ, ਜਗਤਾਰ ਸਿੰਘ, ਰਛਪਾਲ ਸਿੰਘ, ਗੁਰਮੇਲ ਸਿੰਘ, ਜਗਜੀਤ ਸਿੰਘ ਆਦਿ ਨੇ ...

ਪੂਰੀ ਖ਼ਬਰ »

ਸਮਾਜ ਸੇਵੀਆਂ ਵਲੋਂ ਕਿਸਾਨਾਂ, ਅਧਿਆਪਕਾਂ ਦੇ ਸੰਘਰਸ਼ ਦੀ ਹਮਾਇਤ

ਬਰਗਾੜੀ, 21 ਅਕਤੂਬਰ (ਲਖਵਿੰਦਰ ਸ਼ਰਮਾ) - ਸਮਾਜ ਸੇਵੀ ਮਨਜੀਤ ਸਿੰਘ ਢਿੱਲਵਾਂ ਕਲਾਂ, ਅਜੀਤ ਸਿੰਘ ਫੌਜੀ, ਜਗਸੀਰ ਢਿੱਲੋਂ, ਗੋਰਾ ਸਿੰਘ, ਅਜੈਬ ਸਿੰਘ, ਬੂਟਾ ਸਿੰਘ ਆਦਿ ਨੇ ਮੀਟਿੰਗ ਕਰਕੇ ਅਧਿਆਪਕਾਂ ਅਤੇ ਕਿਸਾਨਾਂ ਦੇ ਸੰਘਰਸ਼ ਦੀ ਹਮਾਇਤ ਕਰਦਿਆਂ ਕਿਹਾ ਕਿ ...

ਪੂਰੀ ਖ਼ਬਰ »

ਜੈਤੋ ਸ਼ੈਲਰ ਮਾਲਕਾਂ ਵਲੋਂ 2 ਦਿਨ ਦੀ ਹੜਤਾਲ ਦਾ ਐਲਾਨ

ਜੈਤੋ, 21 ਅਕਤੂਬਰ (ਗੁਰਚਰਨ ਸਿੰਘ ਗਾਬੜੀਆ)- ਸਥਾਨਕ ਸ਼ੈਲਰ ਐਸੋਸੀਏਸ਼ਨ ਦੀ ਇਕ ਅਹਿਮ ਮੀਟਿੰਗ ਪ੍ਰਧਾਨ ਟੇਕ ਚੰਦ ਗੋਇਲ ਤੇ ਪ੍ਰਧਾਨ ਪੰਨ ਲਾਲ ਜੈਨ ਦੀ ਪ੍ਰਧਾਨਗੀ ਹੇਠ ਹੋਈ | ਬੀਤੇ ਦਿਨੀਂ ਮਲੋਟ ਦੀ ਮੰਡੀ 'ਚ ਸ਼ੈਲਰ ਯੂਨੀਅਨ ਦੇ ਨੁਮਾਇੰਦਿਆਂ ਨਾਲ ਕਿਸਾਨਾਂ ਵਲੋਂ ...

ਪੂਰੀ ਖ਼ਬਰ »

ਇਨਸਾਫ ਮੋਰਚੇ ਦੇ 143ਵੇਂ ਦਿਨ ਹਜ਼ਾਰਾਂ ਸੰਗਤਾਂ ਨੇ ਕੀਤੀ ਸ਼ਮੂਲੀਅਤ

ਬਰਗਾੜੀ, 21 ਅਕਤੂਬਰ (ਲਖਵਿੰਦਰ ਸ਼ਰਮਾ, ਸੁਖਰਾਜ ਗੋਂਦਾਰਾ)- ਜਥੇਦਾਰ ਧਿਆਨ ਸਿੰਘ ਮੰਡ ਦੀ ਅਗਵਾਈ ਹੇਠ ਚੱਲ ਰਹੇ ਇਨਸਾਫ ਮੋਰਚੇ ਦੇ 143ਵੇਂ ਦਿਨ ਹਜ਼ਾਰਾਂ ਸੰਗਤਾਂ ਨੇ ਹਾਜ਼ਰੀ ਭਰੀ | ਅੱਜ ਯੂਨਾਈਟਿਡ ਅਕਾਲੀ ਦਲ ਦੇ ਆਗੂ ਗੁਰਦੀਪ ਸਿੰਘ ਬਠਿੰਡਾ, ਸ਼੍ਰੋਮਣੀ ਅਕਾਲੀ ਦਲ ...

ਪੂਰੀ ਖ਼ਬਰ »

ਆੜ੍ਹਤੀਆ ਐਸੋਸੀਏਸ਼ਨ ਤੇ ਮੰਡੀ ਬੋਰਡ ਦੇ ਕਰਮਚਾਰੀਆਂ ਦੀ ਝੋਨੇ ਦੀ ਖ਼ਰੀਦ ਸਬੰਧੀ ਮੀਟਿੰਗ

ਕੋਟਕਪੂਰਾ, 21 ਅਕਤੂਬਰ (ਮੇਘਰਾਜ) - ਅੱਜ ਆੜ੍ਹਤੀਆ ਐਸੋਸੀਏਸ਼ਨ ਕੋਟਕਪੂਰਾ ਵਲੋਂ ਮੁੱਖ ਦਫ਼ਤਰ ਵਿਖੇ ਜ਼ਿਲ੍ਹਾ ਪ੍ਰਧਾਨ ਊਧਮ ਸਿੰਘ ਔਲਖ, ਕੋਟਕਪੂਰਾ ਦੇ ਪ੍ਰਧਾਨ ਸੋਹਣ ਸਿੰਘ ਬਰਗਾੜੀ ਦੀ ਪ੍ਰਧਾਨਗੀ ਹੇਠ ਮੀਟਿੰਗ ਕੀਤੀ ਗਈ | ਇਸ ਮੌਕੇ ਉਨ੍ਹਾਂ ਕਿਹਾ ਕਿ ਬੀਤੇ ...

ਪੂਰੀ ਖ਼ਬਰ »

ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ

ਜੈਤੋ, 21 ਅਕਤੂਬਰ (ਗੁਰਚਰਨ ਸਿੰਘ ਗਾਬੜੀਆ) - ਸ਼ਹਿਰ ਦੀ ਸਮਾਜ ਸੇਵੀ ਸੰਸਥਾ ਲਾਇਨਜ਼ ਕਲੱਬ ਗੰਗਸਰ ਜੈਤੋ ਵਲੋਂ ਅੱਖਾਂ ਦੀਆਂ ਬਿਮਾਰੀਆਂ ਸਬੰਧੀ ਮੁਫ਼ਤ ਜਾਂਚ ਕੈਂਪ ਲਾਇਨਜ਼ ਆਈ ਕੇਅਰ ਸੈਂਟਰ (ਪੰਚਾਇਤੀ ਗਊਸ਼ਾਲਾ ਰੋਡ) ਵਿਖੇ ਲਗਾਇਆ ਗਿਆ, ਜਿਸ 'ਚ ਡਾ. ਮਨੋਹਰ ਲਾਲ ਤੇ ...

ਪੂਰੀ ਖ਼ਬਰ »

ਭਗੌੜਾ ਕਾਬੂ

ਫ਼ਰੀਦਕੋਟ, 21 ਅਕਤੂਬਰ, (ਸਰਬਜੀਤ ਸਿੰਘ)- ਜ਼ਿਲ੍ਹਾ ਪੁਲਿਸ ਦੇ ਪੀ. ਓ. ਸਟਾਫ਼ ਵਲੋਂ ਚੋਰੀ ਦੇ ਇਕ ਮਾਮਲੇ 'ਚ ਲੋੜੀਂਦਾ ਭਗੌੜਾ ਕਾਬੂ ਕੀਤਾ ਗਿਆ ਹੈ | ਜਾਣਕਾਰੀ ਅਨੁਸਾਰ ਪੀ. ਓ. ਸਟਾਫ਼ ਇੰਚਾਰਜ ਏ. ਐੱਸ. ਆਈ. ਗੁਰਜੀਤ ਸਿੰਘ ਵਲੋਂ ਸਮੇਤ ਸਟਾਫ਼ ਦੇ ਹੋਰ ਮੁਲਾਜ਼ਮਾਂ ਦੇ ...

ਪੂਰੀ ਖ਼ਬਰ »

ਝਬਲੇਵਾਲੀ ਤੋਂ ਚੱਕ ਗਾਧਾਂ ਸਿੰਘ ਵਾਲਾ ਨੂੰ ਜਾਣ ਵਾਲੀ ਸੜਕ ਦਾ ਮਾੜਾ ਹਾਲ

ਮੰਡੀ ਬਰੀਵਾਲਾ, 21 ਅਕਤੂਬਰ (ਨਿਰਭੋਲ ਸਿੰਘ)-ਝਬਲੇਵਾਲੀ ਤੋਂ ਚੱਕ ਗਾਧਾਂ ਸਿੰਘ ਵਾਲਾ ਨੂੰ ਜਾਣ ਵਾਲੀ ਸੜਕ ਦਾ ਹਾਲ ਬੇਹੱਦ ਮਾੜਾ ਹੈ | ਸੜਕ ਜਗ੍ਹਾ-ਜਗ੍ਹਾ ਤੋਂ ਟੁੱਟੀ ਹੋਈ ਹੈ ਅਤੇ ਸੜਕ ਟੁੱਟੀ ਹੋਣ ਕਾਰਨ ਕਿਸਾਨਾਂ ਨੂੰ ਬਰੀਵਾਲਾ ਮੰਡੀ ਵਿਚ ਜਿਣਸ ਲਿਆਉਣ ਸਮੇਂ ...

ਪੂਰੀ ਖ਼ਬਰ »

ਮਲੋਟ ਵਿਕਾਸ ਮੰਚ ਦੀ ਇਕ ਅਚਨਚੇਤ ਮੀਟਿੰਗ

ਮਲੋਟ, 21 ਅਕਤੂਬਰ (ਪਾਟਿਲ)- ਮਲੋਟ ਵਿਕਾਸ ਮੰਚ ਦੀ ਇਕ ਅਚਨਚੇਤ ਮੀਟਿੰਗ ਸਥਾਨਕ ਵਿਜੈ ਹਾਊਸ ਵਿਖੇ ਕੀਤੀ ਗਈ | ਮੀਟਿੰਗ ਦੀ ਸ਼ੁਰੂਆਤ ਸਮੂਹ ਮੈਬਰਾਂ ਵਲੋਂ ਅੰਮਿ੍ਤਸਰ ਦੁਸਹਿਰਾ ਹਾਦਸੇ ਦੇ ਮਿ੍ਤਕਾਂ ਲਈ ਦੋ ਮਿੰਟ ਦਾ ਮੌਨ ਰੱਖ ਕੇ ਕੀਤੀ ਗਈ | ਮੀਟਿੰਗ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਕੈਂਡਲ ਮਾਰਚ ਕਰਕੇ ਰੇਲ ਹਾਦਸੇ ਦੇ ਮਿ੍ਤਕਾਂ ਨੂੰ ਦਿੱਤੀ ਸ਼ਰਧਾਂਜਲੀ

ਦੋਦਾ, 21 ਅਕਤੂਬਰ (ਰਵੀਪਾਲ)- ਸ੍ਰੀ ਅੰਮਿ੍ਤਸਰ ਸਾਹਿਬ ਵਿਖੇ ਦੁਸਹਿਰੇ ਦੇ ਤਿਉਹਾਰ ਮੌਕੇ ਵਾਪਰੇ ਭਿਆਨਕ ਰੇਲ ਹਾਦਸੇ ਦੌਰਾਨ ਮਾਰੇ ਗਏ ਲੋਕਾਂ ਦੀ ਆਤਮਿਕ ਸ਼ਾਂਤੀ ਲਈ ਅੱਜ ਦੇਰ ਸਾਮ ਪਿੰਡ ਧੂਲਕੋਟ ਦੇ ਸਮਾਜਿਕ, ਧਾਰਮਿਕ, ਰਾਜਨੀਤਕ ਆਗੂਆਂ ਅਤੇ ਪਿੰਡ ਵਾਸੀਆਂ ਨੇ ...

ਪੂਰੀ ਖ਼ਬਰ »

ਨੌਜਵਾਨ ਦੀ ਲਾਸ਼ ਮਿਲੀ

ਮਲੋਟ, 21 ਅਕਤੂਬਰ (ਗੁਰਮੀਤ ਸਿੰਘ ਮੱਕੜ)- ਸਥਾਨਕ ਜੀ. ਟੀ. ਰੋਡ 'ਤੇ ਰੇਲਵੇ ਅੰਡਰਬਿ੍ਜ਼ ਦੇ ਕੋਲ ਬਣੇ ਪਬਲਿਕ ਪਖਾਨੇ ਦੇ ਕੋਲ ਨੌਜਵਾਨ ਦੀ ਲਾਸ਼ ਮਿਲਣ 'ਤੇ ਥਾਣਾ ਸਿਟੀ ਪੁਲਿਸ ਨੇ 174 ਦੇ ਤਹਿਤ ਕਾਰਵਾਈ ਕਰਦੇ ਹੋਏ ਮਿ੍ਤਕ ਦਾ ਸਰਕਾਰੀ ਹਸਪਤਾਲ 'ਚ ਪੋਸਟਮਾਰਟਮ ਕਰਵਾਉਣ ਦੇ ...

ਪੂਰੀ ਖ਼ਬਰ »

ਕਾਂਗਰਸ ਰੈਲੀ ਕਾਰਨ ਲੇਟ ਹੋਈ ਝੋਨੇ ਦੀ ਖ਼ਰੀਦ ਅੱਜ ਤੱਕ ਰਫ਼ਤਾਰ ਨਹੀਂ ਫੜ ਸਕੀ

ਮੰਡੀ ਕਿੱਲਿਆਂਵਾਲੀ, 21 ਅਕਤੂਬਰ (ਇਕਬਾਲ ਸਿੰਘ ਸ਼ਾਂਤ)- ਕਾਂਗਰਸ ਰੈਲੀ ਕਰਕੇ 8 ਦਿਨ ਦੇਰੀ ਨਾਲ ਹੋਈ ਮੰਡੀ ਕਿੱਲਿਆਂਵਾਲੀ 'ਚ ਝੋਨੇ ਦੀ ਖ਼ਰੀਦ ਅੱਜ ਤੱਕ ਰਫ਼ਤਾਰ ਨਹੀਂ ਫੜ ਸਕੀ | ਇਸੇ ਦੌਰਾਨ ਝੋਨੇ ਦੇ ਮਾੜੇ ਖ਼ਰੀਦ ਪ੍ਰਬੰਧਾਂ ਬਾਰੇ ਕਿਸਾਨਾਂ ਦੀਆਂ ਮੁਸ਼ਕਿਲਾਂ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਖੇਡਾਂ 'ਚ ਸ਼ਾਨਦਾਰ ਪ੍ਰਦਰਸ਼ਨ

ਸ੍ਰੀ ਮੁਕਤਸਰ ਸਾਹਿਬ, 21 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੱਕੀ ਟਿੱਬੀ ਸਕੂਲ ਨੇ ਅੰਡਰ-18 ਖੋ-ਖੋ ਦੇ ਹੋਏ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ, ਜਿਸ 'ਚ ਸਕੂਲਾਂ ਦੀਆਂ 9 ਟੀਮਾਂ ਨੇ ਭਾਗ ਲਿਆ | ਪਿ੍ੰਸੀਪਲ ਅਨੂਪਮਾ ਧੂੜੀਆ ...

ਪੂਰੀ ਖ਼ਬਰ »

'ਆਪ' ਵਲੋਂ ਅੱਜ ਮੋਮਬੱਤੀ ਮਾਰਚ ਕਰਨ ਦਾ ਫ਼ੈਸਲਾ

ਕੋਟਕਪੂਰਾ, 21 ਅਕਤੂਬਰ (ਮੋਹਰ ਸਿੰਘ ਗਿੱਲ)- ਆਮ ਆਦਮੀ ਪਾਰਟੀ ਦੀ ਇਕ ਵਿਸ਼ੇਸ਼ ਇਕੱਤਰਤਾ ਕੋਟਕਪੂਰਾ ਵਿਖੇ ਸ਼ਹਿਰੀ ਪ੍ਰਧਾਨ ਗੁਰਮੀਤ ਸਿੰਘ ਆਰੇਵਾਲਾ, ਨਰੇਸ਼ ਕੁਮਾਰ ਸਿੰਗਲਾ, ਸ਼ਹਿਰੀ ਪ੍ਰਧਾਨ ਓਮ ਪ੍ਰਕਾਸ਼ ਗੋਇਲ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ 'ਚ ਪ੍ਰਦੀਪ ...

ਪੂਰੀ ਖ਼ਬਰ »

ਲੰਭਵਾਲੀ ਸਕੂਲ ਵਿਖੇ ਰੀਡਿੰਗ ਸੈੱਲ ਤੇ ਡਿਸਪਲੇਅ ਬੋਰਡਾਂ ਦਾ ਨਿਰਮਾਣ

ਬਾਜਾਖਾਨਾ, 21 ਅਕਤੂਬਰ (ਜਗਦੀਪ ਸਿੰਘ ਗਿੱਲ)- ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਤਹਿਤ ਜ਼ਿਲ੍ਹਾ ਫ਼ਰੀਦਕੋਟ ਦੇ ਸਕੂਲਾਂ ਨੂੰ ਵਧੀਆਂ ਅਤੇ ਸਿੱਖਿਆ ਦੇ ਪੱਧਰ ਨੂੰ ਉੱਚਾ ਚੁੱਕਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ | ਇਸੇ ਲੜੀ ਤਹਿਤ ਸਰਕਾਰੀ ਪ੍ਰਾਇਮਰੀ ਸਕੂਲ ...

ਪੂਰੀ ਖ਼ਬਰ »

ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਮਨਾਇਆ

ਲੰਬੀ, 21 ਅਕਤੂਬਰ (ਮੇਵਾ ਸਿੰਘ)- ਬਲਾਕ ਲੰਬੀ ਦੇ ਪਿੰਡ ਕੱਖਾਂਵਾਲੀ ਵਿਖੇ ਚੌਥੀ ਪਾਤਸ਼ਾਹੀ ਧੰਨ-ਧੰਨ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਦਿਹਾੜਾ ਸ. ਬਲਦੇਵ ਸਿੰਘ ਡਿਪਟੀ ਸੁਪਰਡੈਂਟ ਜੇਲ੍ਹ ਫ਼ਰੀਦਕੋਟ (ਵਾਸੀ ਕੱਖਾਂਵਾਲੀ) ਦੇ ਉੱਦਮ ਤੇ ਸਮੂਹ ਗਰਾਮ ਪੰਚਾਇਤ ਤੇ ਨਗਰ ...

ਪੂਰੀ ਖ਼ਬਰ »

ਰੋਟਰੀ ਕਲੱਬ ਫ਼ਰੀਦਕੋਟ ਨੂੰ ਵਧੀਆ ਕਲੱਬ ਐਲਾਨਣ 'ਤੇ ਕੀਤਾ ਸਨਮਾਨਿਤ

ਫ਼ਰੀਦਕੋਟ, 21 ਅਕਤੂਬਰ (ਸਤੀਸ਼ ਬਾਗ਼ੀ)- ਰੋਟਰੀ ਕਲੱਬ ਫ਼ਰੀਦਕੋਟ ਵਲੋਂ ਪਿਛਲੇ ਸਾਲ ਦੌਰਾਨ ਕੀਤੀ ਮਾਨਵਤਾ ਦੀ ਸੇਵਾ ਅਤੇ ਕਲੱਬ ਦੀਆਂ ਸ਼ਾਨਦਾਰ ਗਤੀਵਿਧੀਆਂ ਨੂੰ ਵੇਖਦੇ ਹੋਏ ਪਟਿਆਲਾ ਵਿਖੇ ਪੰਜਾਬ, ਹਰਿਆਣਾ, ਰਾਜਸਥਾਨ ਅਤੇ ਚੰਡੀਗੜ੍ਹ ਦੀਆਂ ਕਲੱਬਾਂ 'ਚੋਂ ...

ਪੂਰੀ ਖ਼ਬਰ »

ਗਿੱਦੜਬਾਹਾ 'ਚ ਅਵਾਰਾ ਪਸ਼ੂਆਂ ਦੀ ਵੱਡੀ ਸਮੱਸਿਆ

ਗਿੱਦੜਬਾਹਾ, 21 ਅਕਤੂਬਰ (ਪਰਮਜੀਤ ਸਿੰਘ ਥੇੜ੍ਹੀ)- ਗਿੱਦੜਬਾਹਾ ਸ਼ਹਿਰ 'ਚ ਅਵਾਰਾ ਪਸ਼ੂਆਂ ਕਾਰਨ ਲੋਕਾਂ ਵਿਚ ਦਹਿਸ਼ਤ ਹੈ ਤੇ ਇਹ ਸਮੱਸਿਆ ਲੋਕਾਂ ਦੀ ਸਭ ਤੋਂ ਵੱਡੀ ਸਮੱਸਿਆ ਬਣੀ ਹੋਈ ਹੈ | ਹੁਣ ਤੱਕ ਇਹ ਅਵਾਰਾ ਪਸ਼ੂ ਗਿੱਦੜਬਾਹਾ ਸ਼ਹਿਰ ਵਿਚ ਕਈ ਕੀਮਤੀ ਜਾਨਾਂ ਲੈ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX