ਤਾਜਾ ਖ਼ਬਰਾਂ


ਹੈੱਡ ਕਾਂਸਟੇਬਲ ਨੇ ਟ੍ਰੈਫਿਕ ਪੁਲਿਸ ਦੇ ਸਹਾਇਕ ਸਬ ਇੰਸਪੈਕਟਰ ਨੂੰ ਮਾਰੀ ਗੋਲੀ
. . .  1 day ago
ਡੇਰਾਬਸੀ , 16 ਜਨਵਰੀ ( ਸ਼ਾਮ ਸਿੰਘ ਸੰਧੂ)-ਡੇਰਾਬਸੀ ਪੁਲਿਸ ਸਟੇਸ਼ਨ ਵਿਖੇ ਇੱਕ ਹੈੱਡ ਕਾਂਸਟੇਬਲ ਨੇ ਟ੍ਰੈਫਿਕ ਪੁਲਿਸ ਡੇਰਾਬਸੀ ਦੇ ਇੰਚਾਰਜ ਸਹਾਇਕ ਸਬ ਇੰਸਪੈਕਟਰ ਲਖਵਿੰਦਰ ਸਿੰਘ ਨੂੰ ਗੋਲੀ ਮਾਰ ਕੇ ਮਾਰ ਦਿੱਤਾ ਹੈ
ਸੀਰੀਆ ਧਮਾਕੇ 'ਚ 30 ਨਾਗਰਿਕਾਂ ਦੀ ਮੌਤ
. . .  1 day ago
ਅਮਿੱਤ ਸ਼ਾਹ ਨੂੰ ਹੋਇਆ ਸਵਾਈਨ ਫਲੂ , ਏਮਜ਼ 'ਚ ਭਰਤੀ
. . .  1 day ago
ਨਵੀਂ ਦਿੱਲੀ ,16 ਜਨਵਰੀ - ਭਰਤੀ ਜਨਤਾ ਪਾਰਟੀ ਦੇ ਪ੍ਰਧਾਨ ਅਮਿੱਤ ਸ਼ਾਹ ਨੂੰ ਸਵਾਈਨ ਫਲੂ ਹੋਣ ਕਰਕੇ ਏਮਜ਼ 'ਚ ਭਰਤੀ ਕੀਤਾ ਗਿਆ ਹੈ।
'ਖੇਲੋ ਇੰਡੀਆ' 'ਚ ਬੁਢਲਾਡਾ ਤਹਿਸੀਲ ਦੀ ਪ੍ਰਦੀਪ ਕੌਰ ਨੇ ਜਿੱਤਿਆ ਕਾਂਸੇ ਦਾ ਮੈਡਲ
. . .  1 day ago
ਬੁਢਲਾਡਾ, 16 ਜਨਵਰੀ (ਸਵਰਨ ਸਿੰਘ ਰਾਹੀ) - ਮਹਾਰਾਸ਼ਟਰ ਦੇ ਪੁਣੇ 'ਚ ਚੱਲ ਰਹੀਆਂ 'ਖੇਲੋ ਇੰਡੀਆ' ਖੇਡਾਂ 'ਚ ਬੁਢਲਾਡਾ ਤਹਿਸੀਲ ਦੇ ਪਿੰਡ ਦੋਦੜਾ ਦੀ ਨਿਸ਼ਾਨੇਬਾਜ਼ ਪ੍ਰਦੀਪ ਕੌਰ ਸਿੱਧੂ ਨੇ 10 ਮੀਟਰ ਏਅਰ ਪਿਸਟਲ (ਮਿਕਸ) ਜੂਨੀਅਰ ਵਰਗ 'ਚ ਕਾਂਸੇ ਦਾ ਮੈਡਲ ਜਿੱਤ ਕੇ ਪਿੰਡ ਅਤੇ ਪੰਜਾਬ ਦਾ ਨਾਂਅ ਰੌਸ਼ਨ ਕੀਤਾ ਹੈ।
ਜਸਟਿਸ ਸੰਜੀਵ ਖੰਨਾ ਅਤੇ ਜਸਟਿਸ ਮਹੇਸ਼ਵਰੀ ਸੁਪਰੀਮ ਕੋਰਟ ਦੇ ਜੱਜ ਨਿਯੁਕਤ
. . .  1 day ago
ਨਵੀਂ ਦਿੱਲੀ, 16 ਜਨਵਰੀ - ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਦਿੱਲੀ ਹਾਈਕੋਰਟ ਦੇ ਚੀਫ਼ ਜਸਟਿਸ ਸੰਜੀਵ ਖੰਨਾ ਅਤੇ ਕਰਨਾਟਕ ਹਾਈਕੋਰਟ ਦੇ ਜੱਜ ਦਿਨੇਸ਼ ਮਹੇਸ਼ਵਰੀ ਨੂੰ ਸੁਪਰੀਮ ਕੋਰਟ ਦਾ...
ਤਾਮਿਲਨਾਡੂ ਦਾ ਡੀ ਗੁਕੇਸ਼ ਬਣਿਆ ਦੁਨੀਆ ਦਾ ਦੂਜਾ ਸਭ ਤੋਂ ਛੋਟੀ ਉਮਰ ਦਾ ਸ਼ਤਰੰਜ ਗ੍ਰੈਂਡਮਾਸਟਰ
. . .  1 day ago
ਚੇਨਈ, 16 ਜਨਵਰੀ - ਤਾਮਿਲਨਾਡੂ ਦਾ ਡੀ ਗੁਕੇਸ਼ ਦੁਨੀਆ ਦਾ ਦੂਜਾ ਸਭ ਤੋਂ ਛੋਟੀ ਉਮਰ ਦਾ ਸ਼ਤਰੰਜ ਗ੍ਰੈਂਡ ਮਾਸਟਰ ਬਣਿਆ ਹੈ। ਇਸ ਮੌਕੇ ਡੀ ਗੁਕੇਸ਼ ਨੇ ਆਪਣੇ ਮਾਤਾ ਪਿਤਾ, ਕੋਚ, ਦੋਸਤਾਂ...
ਜਸਟਿਸ ਸੰਜੀਵ ਖੰਨਾ ਦੀ ਤਰੱਕੀ ਦੀ ਸਿਫ਼ਾਰਸ਼ ਤੋਂ ਬਾਰ ਕੌਂਸਲ ਨਾਰਾਜ਼
. . .  1 day ago
ਨਵੀਂ ਦਿੱਲੀ, 16 ਜਨਵਰੀ - ਜਸਟਿਸ ਸੰਜੀਵ ਖੰਨਾ ਅਤੇ ਜਸਟਿਸ ਮਹੇਸ਼ਵਰੀ ਦੇ ਤਰੱਕੀ ਦੀ ਸਿਫ਼ਾਰਿਸ਼ 'ਤੇ ਬਾਰ ਕੌਂਸਲ ਨੇ ਨਾਰਾਜ਼ਗੀ ਜ਼ਾਹਿਰ ਕੀਤੀ ਹੈ। ਬਾਰ ਕੌਂਸਲ ਦੇ ਪ੍ਰਧਾਨ ਆਫ਼ ਇੰਡੀਆ...
ਵੀਜ਼ਾ ਖ਼ਤਮ ਹੋਣ ਦੇ ਬਾਵਜੂਦ ਭਾਰਤ ਰਹਿਣ ਵਾਲਾ ਵਿਦੇਸ਼ੀ ਗ੍ਰਿਫ਼ਤਾਰ
. . .  1 day ago
ਨਵੀਂ ਦਿੱਲੀ, 16 ਜਨਵਰੀ - ਸੀ.ਆਈ.ਐੱਸ.ਐੱਫ ਨੇ 8 ਸਾਲ ਦਾ ਵੀਜ਼ਾ ਖ਼ਤਮ ਹੋਣ ਤੋਂ ਬਾਅਦ ਵੀ ਭਾਰਤ ਰਹਿਣ ਵਾਲੇ ਇਮਾਨੁਅਲ ਚਿਨਵੇਨਵਾ ਅਜੂਨੁਮਾ ਨਾਂਅ ਦੇ ਵਿਦੇਸ਼ੀ ਨੂੰ ਦਿੱਲੀ ਦੇ...
ਸਿੱਖਿਆ ਬੋਰਡ ਵਲੋਂ 12ਵੀਂ ਸ੍ਰੇਣੀ ਦੀ ਡੇਟਸ਼ੀਟ 'ਚ ਤਬਦੀਲੀ
. . .  1 day ago
ਐੱਸ. ਏ. ਐੱਸ. ਨਗਰ, 16 ਜਨਵਰੀ (ਤਰਵਿੰਦਰ ਸਿੰਘ ਬੈਨੀਪਾਲ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 12ਵੀਂ ਸ਼੍ਰੇਣੀ ਦੀ ਜਾਰੀ ਡੇਟਸ਼ੀਟ ਵਿਚ ਗਣਿਤ ਵਿਸ਼ੇ ਦੀ ਪ੍ਰੀਖਿਆ ਦੀ ਮਿਤੀ 'ਚ...
ਸੁਖਪਾਲ ਖਹਿਰਾ ਵੱਲੋਂ ਬ੍ਰਹਮਪੁਰਾ ਤੇ ਸੇਖਵਾਂ ਨਾਲ ਮੁੜ ਕੀਤੀ ਜਾ ਰਹੀ ਹੈ ਬੰਦ ਕਮਰਾ ਮੀਟਿੰਗ
. . .  1 day ago
ਅੰਮ੍ਰਿਤਸਰ, 16 ਜਨਵਰੀ (ਜਸਵੰਤ ਸਿੰਘ ਜੱਸ) - ਬੀਤੇ ਦਿਨੀਂ ਨਵੀਂ ਰਾਜਨੀਤਕ ਪਾਰਟੀ ਪੰਜਾਬੀ ਏਕਤਾ ਪਾਰਟੀ ਦਾ ਗਠਨ ਕਰਨ ਵਾਲੇ ਕਾਂਗਰਸ ਤੇ 'ਆਪ' ਦੇ ਸਾਬਕਾ ਆਗੂ ਸੁਖਪਾਲ ਸਿੰਘ ਖਹਿਰਾ...
ਪੰਜਾਬ ਸਮੇਤ 12 ਸੂਬਿਆਂ 'ਚ ਸਥਾਪਿਤ ਹੋਣਗੀਆਂ ਨਵੀਆਂ ਯੂਨੀਵਰਸਿਟੀਆਂ
. . .  1 day ago
ਨਵੀਂ ਦਿੱਲੀ, 16 ਜਨਵਰੀ - ਕੇਂਦਰੀ ਕੈਬਨਿਟ ਵਲੋਂ ਅੱਜ ਬੁੱਧਵਾਰ ਨੂੰ 13 ਨਵੀਆਂ ਕੇਂਦਰੀ ਯੂਨੀਵਰਸਿਟੀਆਂ ਦੀ ਸਥਾਪਨਾ ਲਈ 3,600 ਕਰੋੜ ਰੁਪਏ ਖਰਚੇ ਜਾਣ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਹ ਨਵੀਆਂ ਯੂਨੀਵਰਸਿਟੀਆਂ 36 ਮਹੀਨਿਆਂ ਵਿਚ ਸਥਾਪਿਤ ਕੀਤੀਆਂ ਜਾਣਗੀਆਂ। ਪੰਜਾਬ...
ਨਵੇਂ ਸੀ.ਬੀ.ਆਈ. ਡਾਇਰੈਕਟਰ 'ਤੇ 24 ਜਨਵਰੀ ਹੋਵੇਗੀ ਬੈਠਕ
. . .  1 day ago
ਨਵੀਂ ਦਿੱਲੀ, 16 ਜਨਵਰੀ - ਕੇਂਦਰੀ ਵਿਜੀਲੈਂਸ ਕਮਿਸ਼ਨ (ਸੀ.ਵੀ.ਸੀ.) ਵਲੋਂ ਹਟਾਏ ਜਾਣ ਤੇ ਸਾਬਕਾ ਸੀ.ਬੀ.ਆਈ. ਡਾਇਰੈਕਟਰ ਅਲੋਕ ਵਰਮਾ ਵਲੋਂ ਸਰਵਿਸ ਤੋਂ ਅਸਤੀਫ਼ਾ ਦੇਣ ਮਗਰੋਂ ਨਿਯੁਕਤੀ ਪੈਨਲ ਵਲੋਂ ਨਵੇਂ ਸੀ.ਬੀ.ਆਈ. ਡਾਇਰੈਕਟਰ ਦੀ ਚੋਣ ਲਈ 24 ਜਨਵਰੀ ਨੂੰ...
ਅਮਰੀਕੀ ਸਰਕਾਰ ਦੇ ਮੁਲਾਜ਼ਮਾਂ ਲਈ ਸਿੱਖ ਸੰਗਤ ਨੇ ਚਲਾਇਆ ਲੰਗਰ
. . .  1 day ago
ਹਿਊਸਟਨ, 16 ਜਨਵਰੀ - ਇਨ੍ਹੀਂ ਦਿਨੀਂ ਅਮਰੀਕਾ ਵਿਚ ਸਰਕਾਰ ਦਾ ਕੰਮਕਾਜ ਅੰਸ਼ਿਕ ਰੂਪ ਨਾਲ ਠੱਪ ਚੱਲ ਰਿਹਾ ਹੈ। ਜੋ ਚੌਥੇ ਹਫ਼ਤੇ 'ਚ ਦਾਖਲ ਹੋ ਚੁੱਕਾ ਹੈ। ਜਿਸ ਕਾਰਨ 8 ਲੱਖ ਤੋਂ ਵਧੇਰੇ ਸੰਘੀ ਸਰਕਾਰ ਦੇ ਮਹੱਤਵਪੂਰਨ ਵਿਭਾਗਾਂ ਦੇ ਮੁਲਾਜ਼ਮ ਵਿਹਲੇ ਹੋਣ ਕਾਰਨ ਪ੍ਰਭਾਵਿਤ...
ਪੰਜਾਬ ਪੁਲਿਸ ਮੁਖੀ ਸੁਰੇਸ਼ ਅਰੋੜਾ ਨੂੰ ਮਿਲਿਆ 9 ਮਹੀਨਿਆਂ ਦਾ ਵਾਧਾ
. . .  1 day ago
ਨਵੀਂ ਦਿੱਲੀ, 16 ਜਨਵਰੀ - ਕੇਂਦਰ ਵਲੋਂ ਲੋਕ ਹਿੱਤ 'ਚ ਪੰਜਾਬ ਪੁਲਿਸ ਮੁਖੀ ਸੁਰੇਸ਼ ਅਰੋੜਾ ਦੇ ਸੇਵਾ ਕਾਲ ਵਿਚ 9 ਮਹੀਨਿਆਂ ਦਾ ਵਾਧਾ ਕੀਤਾ ਗਿਆ ਹੈ। ਇਸ ਸਬੰਧੀ ਕਰਮਚਾਰੀ ਮੰਤਰਾਲਾ ਵਲੋਂ ਅੱਜ ਨਿਰਦੇਸ਼ ਜਾਰੀ ਕੀਤਾ...
ਕੁਲਬੀਰ ਜ਼ੀਰਾ ਕਾਂਗਰਸ ਪਾਰਟੀ ਤੋਂ ਮੁਅੱਤਲ
. . .  1 day ago
ਚੰਡੀਗੜ੍ਹ, 16 ਜਨਵਰੀ (ਵਿਕਰਮਜੀਤ ਸਿੰਘ ਮਾਨ)- ਪੰਜਾਬ ਸਰਕਾਰ ਵਿਰੁੱਧ ਬਿਆਨਬਾਜ਼ੀ ਕਰਨ ਵਾਲੇ ਕਾਂਗਰਸ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੂੰ ਪਾਰਟੀ ਮੁਅੱਤਲ ਕਰ ਦਿੱਤਾ ਗਿਆ ਹੈ। ਇਸ ਗੱਲ ਦੀ ਜਾਣਕਾਰੀ ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਸੁਨੀਲ ਜਾਖੜ...
ਭੇਦਭਰੇ ਹਾਲਾਤ 'ਚ ਮਿਲੀ ਨੌਜਵਾਨ ਦੀ ਲਾਸ਼, ਜਾਂਚ 'ਚ ਜੁਟੀ ਪੁਲਿਸ
. . .  1 day ago
ਵੀਡੀਓ ਕਾਨਫਰੰਸਿੰਗ ਰਾਹੀਂ ਰਾਮ ਰਹੀਮ ਨੂੰ ਸੁਣਾਈ ਜਾਵੇਗੀ ਸਜ਼ਾ
. . .  1 day ago
ਜਲੰਧਰ ਦੇ ਸਾਬਕਾ ਮੇਅਰ ਸੁਰੇਸ਼ ਸਹਿਗਲ ਨੇ ਅਦਾਲਤ 'ਚ ਕੀਤਾ ਆਤਮ ਸਮਰਪਣ
. . .  1 day ago
ਅਰੁਣਾਚਲ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਗੇਗਾਂਗ ਨੇ ਭਾਜਪਾ ਤੋਂ ਦਿੱਤਾ ਅਸਤੀਫ਼ਾ
. . .  1 day ago
'84 ਕਤਲੇਆਮ ਮਾਮਲੇ 'ਚ ਸੱਜਣ ਕੁਮਾਰ ਨੂੰ ਦੋਸ਼ੀ ਕਰਾਰੇ ਜਾਣ 'ਤੇ ਟਾਈਟਲਰ ਨੇ ਦਿੱਤਾ ਇਹ ਬਿਆਨ
. . .  1 day ago
ਸ਼ੀਲਾ ਦੀਕਸ਼ਤ ਦੀ ਤਾਜਪੋਸ਼ੀ ਮੌਕੇ ਟਾਈਟਲਰ ਦੀ ਮੌਜੂਦਗੀ 'ਤੇ ਹਰਸਿਮਰਤ ਬਾਦਲ ਨੇ ਚੁੱਕੇ ਸਵਾਲ
. . .  1 day ago
ਸਵਾਈਨ ਫਲੂ ਕਾਰਨ 45 ਸਾਲਾ ਵਿਅਕਤੀ ਦੀ ਮੌਤ
. . .  1 day ago
ਸ਼ੀਲਾ ਦੀਕਸ਼ਤ ਨੇ ਸੰਭਾਲੀ ਦਿੱਲੀ ਕਾਂਗਰਸ ਦੀ ਕਮਾਨ, ਪ੍ਰੋਗਰਾਮ 'ਚ ਨਜ਼ਰ ਆਏ ਜਗਦੀਸ਼ ਟਾਈਟਲਰ
. . .  1 day ago
ਡੀ. ਜੀ. ਪੀ. ਦੀ ਨਿਯੁਕਤੀ ਨੂੰ ਲੈ ਕੇ ਪੰਜਾਬ ਸਮੇਤ ਪੰਜ ਸੂਬਿਆਂ ਨੂੰ ਸੁਪਰੀਮ ਕੋਰਟ ਵਲੋਂ ਝਟਕਾ
. . .  1 day ago
ਕਰਤਾਰਪੁਰ ਸਾਹਿਬ ਲਾਂਘਾ ਬਣਾਉਣ 'ਚ ਦੇਰੀ ਕਾਂਗਰਸ ਸਰਕਾਰ ਦੀ ਨਾਕਾਮੀ- ਸਾਂਪਲਾ
. . .  1 day ago
ਆਪਣੇ ਅਸਤੀਫ਼ੇ 'ਚ ਮਾਸਟਰ ਬਲਦੇਵ ਨੇ ਕੇਜਰੀਵਾਲ ਨੂੰ ਲਿਖੀਆਂ ਇਹ ਗੱਲਾਂ
. . .  1 day ago
ਕਾਰ ਅਤੇ ਮੋਟਰਸਾਈਕਲ ਵਿਚਾਲੇ ਹੋਈ ਭਿਆਨਕ ਟੱਕਰ 'ਚ ਇੱਕ ਦੀ ਮੌਤ, ਇੱਕ ਜ਼ਖ਼ਮੀ
. . .  1 day ago
ਭਾਖੜਾ ਨਹਿਰ 'ਚ ਡਿੱਗੀ ਕਾਰ, ਤਿੰਨ ਨੌਜਵਾਨਾਂ ਦੀ ਮੌਤ
. . .  1 day ago
ਫਿਲੌਰ ਸਥਿਤ ਪੰਜਾਬ ਐਂਡ ਸਿੰਧ ਬੈਂਕ 'ਚ ਚੋਰੀ ਦੀ ਨਾਕਾਮ ਕੋਸ਼ਿਸ਼
. . .  1 day ago
ਨਾਗੇਸ਼ਵਰ ਰਾਓ ਦੀ ਨਿਯੁਕਤੀ ਵਿਰੁੱਧ ਦਾਇਰ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਅਗਲੇ ਹਫ਼ਤੇ ਹੋਵੇਗੀ ਸੁਣਵਾਈ
. . .  1 day ago
ਕੀਨੀਆ ਦੀ ਰਾਜਧਾਨੀ ਨੈਰੋਬੀ 'ਚ ਧਮਾਕਾ, 15 ਲੋਕਾਂ ਦੀ ਮੌਤ
. . .  1 day ago
'ਆਪ' ਨੂੰ ਵੱਡਾ ਝਟਕਾ, ਵਿਧਾਇਕ ਮਾਸਟਰ ਬਲਦੇਵ ਨੇ ਪਾਰਟੀ ਤੋਂ ਦਿੱਤਾ ਅਸਤੀਫ਼ਾ
. . .  1 day ago
ਅਣਪਛਾਤੇ ਹਮਲਾਵਰਾਂ ਵਲੋਂ ਗੋਲੀਆਂ ਚਲਾਏ ਜਾਣ ਕਾਰਨ ਇੱਕ ਦੀ ਮੌਤ, ਇੱਕ ਜ਼ਖ਼ਮੀ
. . .  1 day ago
ਵਿਆਹ ਦੀਆਂ ਤਿਆਰੀਆਂ ਵਿਚਾਲੇ ਘਰ 'ਚ ਲੱਗੀ ਅੱਗ, ਦੁਲਹਨ ਸਮੇਤ ਚਾਰ ਸਹੇਲੀਆਂ ਦੀ ਮੌਤ
. . .  1 day ago
ਮੁਖ਼ਬਰੀ ਦੇ ਸ਼ੱਕ 'ਚ ਨਕਸਲੀਆਂ ਨੇ ਦੋ ਲੋਕਾਂ ਦੀ ਕੀਤੀ ਹੱਤਿਆ
. . .  1 day ago
6 ਦਿਨਾਂ ਬਾਅਦ ਸਸਤਾ ਹੋਇਆ ਪੈਟਰੋਲ, ਡੀਜ਼ਲ ਦੀ ਕੀਮਤ 'ਚ ਵਾਧਾ
. . .  1 day ago
ਬਸਪਾ ਨੇਤਾ ਦਾ ਵਿਵਾਦਿਤ ਬਿਆਨ, ਕਿਹਾ- ਚੋਣਾਂ 'ਚ ਭਾਜਪਾ ਵਾਲਿਆਂ ਨੂੰ ਦੌੜਾ-ਦੌੜਾ ਕੇ ਮਾਰਾਂਗੇ
. . .  1 day ago
ਦੋ ਔਰਤਾਂ ਨੇ ਸਬਰੀਮਾਲਾ ਮੰਦਰ 'ਚ ਦਾਖ਼ਲ ਹੋਣ ਦੀ ਕੀਤੀ ਕੋਸ਼ਿਸ਼, ਪ੍ਰਦਰਸ਼ਨਕਾਰੀਆਂ ਨੇ ਰੋਕਿਆ
. . .  1 day ago
ਅੱਜ ਦਾ ਵਿਚਾਰ
. . .  1 day ago
ਕੇਂਦਰ ਵੱਲੋਂ ਸੂਬਾ ਸਰਕਾਰਾਂ ਦੇ ਤਕਨੀਕੀ ਅਦਾਰਿਆਂ 'ਚ 7ਵੇਂ ਤਨਖ਼ਾਹ ਕਮਿਸ਼ਨ 'ਚ ਵਾਧੇ ਨੂੰ ਮਨਜ਼ੂਰੀ
. . .  2 days ago
2019 ਦੇ ਸੈਸ਼ਨ ਤੋਂ ਸਾਰੇ ਵਿੱਦਿਅਕ ਅਦਾਰਿਆਂ 'ਚ ਲਾਗੂ ਹੋਵੇਗਾ 10 ਫ਼ੀਸਦੀ ਰਾਖਵਾਂਕਰਨ - ਪ੍ਰਕਾਸ਼ ਜਾਵੜੇਕਰ
. . .  2 days ago
ਕੀਨੀਆ ਦੇ ਨੈਰੋਬੀ 'ਚ ਧਮਾਕਾ
. . .  2 days ago
ਏ.ਟੀ.ਐਮ 'ਚੋਂ ਸੜੇ ਹੋਏ ਨਿਕਲੇ 2 ਹਜ਼ਾਰ ਦੇ ਤਿੰਨ ਨੋਟ
. . .  2 days ago
ਡੇਰਾ ਮੁਖੀ ਨੂੰ ਵੀਡੀਓ ਕਾਨਫਰੰਂਸਿੰਗ ਰਾਹੀ ਪੇਸ਼ ਕਰਨ ਦੀ ਅਰਜ਼ੀ ਮਨਜ਼ੂਰ
. . .  2 days ago
ਝਾਰਖੰਡ ਵੱਲੋਂ 10 ਫ਼ੀਸਦੀ ਰਾਖਵੇਂਕਰਨ ਨੂੰ ਮਨਜ਼ੂਰੀ
. . .  2 days ago
ਕਿਸ਼ਤੀ ਪਲਟਣ ਕਾਰਨ 6 ਮੌਤਾਂ
. . .  2 days ago
ਕੈਪਟਨ ਨੇ ਗ੍ਰਹਿ ਮੰਤਰੀ ਨੂੰ ਲਿਖੀ ਚਿੱਠੀ, ਕਰਤਾਰਪੁਰ ਲਾਂਘੇ ਲਈ ਪਾਸਪੋਰਟ ਦੀ ਸ਼ਰਤ ਹਟਾਉਣ ਦੀ ਕੀਤੀ ਮੰਗ
. . .  2 days ago
ਪੰਜਾਬ ਵਿਚ ਕਈ ਥਾਵਾਂ 'ਤੇ ਮਨਾਇਆ ਗਿਆ ਮਾਇਆਵਤੀ ਦਾ ਜਨਮ ਦਿਨ
. . .  2 days ago
ਅਧਿਆਪਕਾਂ ਆਗੂਆਂ ਦੀ ਮੁਅੱਤਲੀ ਦੀਆਂ ਫੂਕੀਆਂ ਕਾਪੀਆਂ
. . .  2 days ago
ਕਰਨਾਟਕ 'ਚ ਸੰਕਟ 'ਚ ਘਿਰੀ ਕੁਮਾਰਸਵਾਮੀ ਦੀ ਸਰਕਾਰ, ਆਜ਼ਾਦ ਵਿਧਾਇਕਾਂ ਨੇ ਵਾਪਸ ਲਿਆ ਸਮਰਥਨ
. . .  2 days ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 6 ਕੱਤਕ ਸੰਮਤ 550
ਿਵਚਾਰ ਪ੍ਰਵਾਹ: ਜੇ ਸਮਾਂ ਰਹਿੰਦਿਆਂ ਕਿਸੇ ਸਮੱਸਿਆ ਦਾ ਹੱਲ ਨਾ ਕੱਢਿਆ ਜਾਵੇ ਤਾਂ ਉਹ ਹੋਰ ਵੀ ਭਿਆਨਕ ਹੋ ਜਾਂਦੀ ਹੈ। -ਨੀਤੀ ਵਚਨ

ਪੰਜਾਬ / ਜਨਰਲ

ਕਸ਼ਮੀਰੀ ਵਿਦਿਆਥੀਆਂ 'ਚ ਸਹਿਮ ਤੇ ਅਲਹਿਦਗੀ ਦੇ ਡਰੋਂ ਪਿੱਛੇ ਹਟੀ ਸਰਕਾਰ

ਜਲੰਧਰ, 21 ਅਕਤੂਬਰ (ਮੇਜਰ ਸਿੰਘ)-ਜਲੰਧਰ 'ਚ 3 ਕਸ਼ਮੀਰੀ ਵਿਦਿਆਰਥੀਆਂ ਦੀ ਗਿ੍ਫ਼ਤਾਰੀ ਤੇ ਅਸਲਾ ਬਰਾਮਦ ਹੋਣ ਬਾਅਦ ਪੁਲਿਸ ਨੇ ਹਫ਼ੜਾ-ਦਫ਼ੜੀ ਵਿਚ ਜਿਸ ਤਰ੍ਹਾਂ ਸਮੁੱਚੇ ਕਸ਼ਮੀਰੀ ਵਿਦਿਆਰਥੀਆਂ ਨੂੰ ਹੀ ਸ਼ੱਕ ਦੀ ਨਿਗਾਹ ਨਾਲ ਦੇਖਦਿਆਂ ਸੂਚੀਆਂ ਬਣਾਉਂਦੇ, ਰਿਹਾਇਸ਼ ਪਤਿਆਂ ਦੀ ਪੜਤਾਲ ਤੇ ਕਸ਼ਮੀਰ ਦੇ ਥਾਣਿਆਂ ਤੋਂ ਪੜਤਾਲ ਤੇ ਤਸਦੀਕ ਕਰਨ ਵਰਗੇ ਕਦਮ ਚੁੱਕੇ ਤੇ ਪੁੱਛਗਿੱਛ ਲਈ ਹਰ ਆਏ ਦਿਨ ਵਿਦਿਆਰਥੀਆਂ ਨੂੰ ਹਿਰਾਸਤ 'ਚ ਲਿਆ ਗਿਆ, ਉਸ ਨੇ ਪੰਜਾਬ ਅੰਦਰ ਹਜ਼ਾਰਾਂ ਦੀ ਗਿਣਤੀ ਵਿਚ ਪੜ੍ਹਨ ਆਏ ਵਿਦਿਆਰਥੀਆਂ ਤੇ ਉਨ੍ਹਾਂ ਦੇ ਕਸ਼ਮੀਰ ਰਹਿੰਦੇ ਮਾਪਿਆਂ 'ਚ ਸਹਿਮ ਤੇ ਅਲਹਿਦਗੀ ਵਾਲਾ ਅਹਿਸਾਸ ਭਰਨਾ ਸ਼ੁਰੂ ਕਰ ਦਿੱਤਾ ਤੇ ਨਾਲ ਹੀ ਮੀਡੀਆ ਦੇ ਇਕ ਵੱਡੇ ਹਿੱਸੇ ਵਿਚ ਬਾਤ ਦਾ ਬਤੰਗੜ ਬਣਾ ਕੇ ਜਿਸ ਤਰ੍ਹਾਂ ਰੋਜ਼ ਬਰੋਜ਼ ਕਿੱਸੇ ਛਪਦੇ ਰਹੇ | ਉਸ ਨਾਲ ਆਮ ਲੋਕਾਂ ਵਿਚ ਪ੍ਰਭਾਵ ਇਹ ਬਣਿਆ ਕਿ ਪਤਾ ਨਹੀਂ ਕਿੰਨੇ ਖ਼ਤਰਨਾਕ ਅੱਤਵਾਦੀ ਫੜੇ ਗਏ ਹਨ | ਕਈਆਂ ਨੇ ਤਾਂ ਇੱਥੋਂ ਤੱਕ ਕਹਿ ਦਿੱਤਾ ਕਿ ਕਸ਼ਮੀਰੀ ਵਿਦਿਆਰਥੀ ਹੁਣ ਪੰਜਾਬ 'ਚ ਅੱਤਵਾਦੀਆਂ ਦਾ ਅੱਡਾ ਬਣ ਗਏ ਹਨ |ਇਸ ਕਾਰਵਾਈ ਤੇ ਪ੍ਰਚਾਰ ਦੀ ਦੋ ਧਿਰੀ ਮਾਰ ਕਰਦੇ ਵੱਡੀ ਪੱਧਰ 'ਤੇ ਕਸ਼ਮੀਰੀ ਵਿਦਿਆਰਥੀਆਂ ਬਾਰੇ ਗ਼ਲਤ ਪ੍ਰਭਾਵ ਬਣਨਾ ਕੁਦਰਤੀ ਸੀ | ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ ਸ੍ਰੀ ਸੁਰੇਸ਼ ਅਰੋੜਾ ਨੇ ਗੱਲਬਾਤ ਕਰਦਿਆਂ ਉਕਤ ਅਹਿਸਾਸ ਦੇ ਪ੍ਰਗਟਾਵੇ ਨਾਲ ਸਹਿਮਤੀ ਜ਼ਾਹਿਰ ਕਰਦਿਆਂ ਕਿਹਾ ਕਿ ਪੁਲਿਸ ਨੇ ਸਮੁੱਚੇ ਤੌਰ 'ਤੇ ਕਸ਼ਮੀਰੀ ਵਿਦਿਆਰਥੀਆਂ ਦੀ ਤਸਦੀਕ ਦਾ ਨਾ ਤਾਂ ਕੋਈ ਫ਼ੈਸਲਾ ਲਿਆ ਹੈ ਤੇ ਨਾ ਹੀ ਕੋਈ ਅਜਿਹੀ ਮਿੁਹੰਮ ਹੀ ਚਲਾਈ ਗਈ ਹੈ | ਉਨ੍ਹਾਂ ਮੀਡੀਆ ਦੇ ਵਤੀਰੇ ਬਾਰੇ ਜ਼ਰੂਰ ਅਫ਼ਸੋਸ ਜ਼ਾਹਰ ਕੀਤਾ ਕਿ ਜਿਸ ਤਰ੍ਹਾਂ ਪੰਜਾਬ 'ਚ ਮਾੜੇ ਹਾਲਾਤ ਵੇਲੇ ਹਰ ਘਟਨਾ ਨਾਲ ਸਿੱਖ ਸ਼ਬਦ ਜੋੜ ਕੇ ਗ਼ਲਤ ਪ੍ਰਭਾਵ ਦਿੱਤਾ ਜਾਂਦਾ ਰਿਹਾ, ਲਗਪਗ ਉਸੇ ਤਰ੍ਹਾਂ ਦਾ ਤਜਰਬਾ ਦੁਰਹਾਇਆ ਜਾ ਰਿਹਾ ਹੈ | ਸ੍ਰੀ ਅਰੋੜਾ ਦਾ ਕਹਿਣਾ ਸੀ ਕਿ ਸਾਨੂੰ ਸਾਰਿਆਂ ਨੂੰ ਅਜਿਹੇ ਮਾਮਲਿਆਂ 'ਚ ਸੰਜਮ ਵਰਤਣਾ ਚਾਹੀਦਾ ਹੈ | ਉਨ੍ਹਾਂ ਦੇ ਬਿਆਨ ਤੋਂ ਇਕ ਗੱਲ ਸਪੱਸ਼ਟ ਹੈ ਕਿ ਪੁਲਿਸ ਨੇ ਕਸ਼ਮੀਰੀ ਵਿਦਿਆਰਥੀਆਂ ਦੇ ਮਾਪਿਆਂ 'ਚ ਸਹਿਮ ਤੇ ਅਲਹਿਦਗੀ ਦੇ ਪੈਦਾ ਹੋ ਰਹੇ ਪ੍ਰਭਾਵ ਨੂੰ ਕਬੂਲ ਕੇ ਦੂਰ ਕਰਨ ਦੇ ਯਤਨ ਆਰੰਭ ਦਿੱਤੇ ਹਨ | ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਨਿਗਰਾਨੀ ਤੇ ਅੱਗੇ ਲਈ ਕਦਮ ਉਠਾਣ ਵਾਸਤੇ ਏ.ਡੀ.ਜੀ.ਪੀ. ਈਸ਼ਵਰ ਸਿੰਘ ਤੇ ਆਈ.ਜੀ. ਸ੍ਰੀਮਤੀ ਨੀਰਜਾ ਦੀ ਕਮੇਟੀ ਬਣਾਈ ਗਈ ਹੈ |ਇਹ ਸਮਝਿਆ ਜਾ ਰਿਹਾ ਹੈ ਕਿ ਪੁਲਿਸ ਅੰਦਰ ਕਸ਼ਮੀਰੀ ਵਿਦਿਆਰਥੀਆਂ ਬਾਰੇ ਜਾਗੇ ਨਵੇਂ ਅਹਿਸਾਸ ਕਾਰਨ ਹੀ ਰਿਮਾਂਡ ਖ਼ਤਮ ਹੋਣ ਸਮੇਂ ਕਿਸੇ ਵੀ ਤਰ੍ਹਾਂ ਦੇ ਦਾਅਵੇ ਜਾਂ ਬਿਆਨਬਾਜ਼ੀ ਤੋਂ ਗੁਰੇਜ਼ ਕੀਤਾ ਗਿਆ ਹੈ | ਪੁਲਿਸ ਨੂੰ ਪੁੱਛਗਿੱਛ ਬਾਅਦ ਇਹ ਅਹਿਸਾਸ ਜਾਗਿਆ ਹੈ ਕਿ ਗੱਲ ਕੋਈ ਵੱਡੀ ਨਹੀਂ ਸੀ ਜਿੰਨਾ ਰੌਲਾ ਪੈਣ ਨਾਲ ਨੁਕਸਾਨ ਕਰ ਗਈ ਹੈ | ਪੀ.ਏ.ਪੀ. ਵਿਖੇ ਸ਼ਹੀਦੀ ਸਮਾਗਮ 'ਚ ਸ਼ਾਮਿਲ ਹੋਏ ਕਈ ਸੀਨੀਅਰ ਅਧਿਕਾਰੀ ਆਮ ਗੱਲਬਾਤ 'ਚ ਇਹ ਕਹਿ ਰਹੇ ਸਨ ਕਿ ਗਿ੍ਫ਼ਤਾਰੀ ਤੋਂ ਦੂਜੇ ਦਿਨ ਬਣਾਏ ਗਏ ਬਾਤ ਦੇ ਬਤੰਗੜ ਬਾਰੇ ਪੁਲਿਸ ਅਧਿਕਾਰੀਆਂ ਨੂੰ ਸਪੱਸ਼ਟ ਕਰਨਾ ਚਾਹੀਦਾ ਸੀ ਕਿ ਆਸਲੀਅਤ ਗੱਲ ਕਿੰਨੀ ਕੁ ਹੈ | ਅਜਿਹੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਖੁੱਲ੍ਹਾਂ ਛੱਡਣ ਕਾਰਨ ਇਹ ਮਸਲਾ ਅੱਗੇ ਹੀ ਅੱਗੇ ਵਧਦਾ ਗਿਆ ਤੇ ਪੰਜਾਬ ਲਈ ਮਾਰੂ ਸਾਬਤ ਹੋਣ ਵਾਲੇ ਪਾਸੇ ਤੁਰ ਪਿਆ | ਆਮ ਪ੍ਰਭਾਵ ਹੈ ਕਿ ਪੰਜਾਬ ਵਿਚੋਂ ਹਰ ਸਾਲ 20-25 ਹਜ਼ਾਰ ਵਿਦਿਆਰਥੀ ਵਿਦੇਸ਼ਾਂ 'ਚ ਚਲੇ ਜਾਣ ਕਾਰਨ ਇੱਥੋਂ ਦੇ ਕਾਲਜ ਖ਼ਾਲੀ ਹੋਣ ਲੱਗੇ ਹਨ ਤੇ ਇਸ ਵੇਲੇ ਜੰਮੂ-ਕਸ਼ਮੀਰ ਤੇ ਹੋਰ ਰਾਜਾਂ ਤੋਂ ਆਉਣ ਵਾਲੇ ਵਿਦਿਆਰਥੀਆਂ ਸਹਾਰੇ ਪੰਜਾਬ ਦੀਆਂ ਵਿੱਦਿਅਕ ਸੰਸਥਾਵਾਂ ਚੱਲ ਰਹੀਆਂ ਹਨ | ਜੇਕਰ ਹਾਲਾਤ ਨਾ ਸੰਭਾਲੇ ਗਏ ਤਾਂ ਆਉਣ ਵਾਲੇ ਸਾਲ 'ਚ ਪ੍ਰਵਾਸੀ ਪੰਛੀਆਂ ਵਾਂਗ ਕਸ਼ਮੀਰੀ ਵਿਦਿਆਰਥੀ ਵੀ ਇੱਧਰੋਂ ਮੂੰਹ ਮੋੜ ਸਕਦੇ ਹਨ |

ਪ੍ਰਦਰਸ਼ਨ ਕਾਰਨ ਰੇਲਵੇ ਸਟੇਸ਼ਨ ਮਾਨਾਂਵਾਲਾ 'ਤੇ ਰੋਕੀਆਂ ਗਈਆਂ ਸ਼ਤਾਬਦੀ ਤੇ ਸ਼ਾਨ-ਏ-ਪੰਜਾਬ ਰੇਲ ਗੱਡੀਆਂ

ਮਾਨਾਂਵਾਲਾ, 21 ਅਕਤੂਬਰ (ਗੁਰਦੀਪ ਸਿੰਘ ਨਾਗੀ)-ਦੁਸਹਿਰੇ ਦੀ ਰਾਤ ਅੰਮਿ੍ਤਸਰ 'ਚ ਜੌੜਾ ਫਾਟਕ ਨੇੜੇ ਰੇਲ ਹਾਦਸੇ ਤੋਂ ਬਾਅਦ ਡੱਗਮਗਾਈ ਰੇਲ ਆਵਾਜਾਈ ਕਰਕੇ 37 ਰੇਲ ਗੱਡੀਆਂ ਰੱਦ ਕਰ ਦਿੱਤੀਆਂ ਗਈਆਂ ਸਨ ਪ੍ਰੰਤੂ ਅੱਜ ਹਾਦਸੇ ਦੇ ਤੀਜੇ ਦਿਨ ਪ੍ਰਦਰਸ਼ਨ ਕਾਰਨ ਰੇਲਵੇ ਦੇ ...

ਪੂਰੀ ਖ਼ਬਰ »

ਰੇਲ ਹਾਦਸਾ-ਆਰਥਿਕ ਪੱ ਖੋਂ ਕਮਜ਼ੋਰ ਮਿ੍ਤਕਾਂ ਦੇ ਵਾਰਿਸਾਂ ਨੂੰ 5 ਲੱਖ ਤੋਂ ਵਧੇਰੇ ਇਮਦਾਦ ਦੇਣ 'ਤੇ ਵਿਚਾਰ

ਅੰਮਿ੍ਤਸਰ, 21 ਅਕਤੂਬਰ (ਰੇਸ਼ਮ ਸਿੰਘ)¸ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀਆਂ ਹਦਾਇਤਾਂ 'ਤੇ ਅੱਜ ਲਗਾਤਾਰ ਦੂਸਰੇ ਦਿਨ ਸਿਹਤ ਮੰਤਰੀ ਬ੍ਰਹਮ ਮਹਿੰਦਰਾ, ਮਾਲ ਮੰਤਰੀ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ, ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ...

ਪੂਰੀ ਖ਼ਬਰ »

ਰੇਲਵੇ ਟਰੈਕ ਖ਼ਾਲੀ ਨਾ ਹੋਣ ਕਾਰਨ 32 ਰੇਲ ਗੱਡੀਆਂ ਰੱਦ

ਅੰਮਿ੍ਤਸਰ, 21 ਅਕਤੂਬਰ (ਹਰਜਿੰਦਰ ਸਿੰਘ ਸ਼ੈਲੀ)-ਸ਼ੁੱਕਰਵਾਰ ਦੁਸਹਿਰੇ ਮੌਕੇ ਅੰਮਿ੍ਤਸਰ ਦੇ ਜੌੜਾ ਫਾਟਕ 'ਤੇ ਵਾਪਰੇ ਭਿਆਨਕ ਰੇਲ ਹਾਦਸੇ ਕਾਰਨ ਪਿਛਲੇ ਤਿੰਨ ਦਿਨਾਂ ਤੋਂ ਅੰਮਿ੍ਤਸਰ-ਨਵੀਂ-ਦਿੱਲੀ ਰੇਲ ਮਾਰਗ ਤੇ ਬੰਦ ਪਈ ਰੇਲ ਆਵਾਜਈ ਐਤਵਾਰ ਵੀ ਠੱਪ ਰਹੀ | ਇਲਾਕੇ ...

ਪੂਰੀ ਖ਼ਬਰ »

'ਪੰਥਕ ਅਸੰਬਲੀ' ਦੇ 2 ਦਿਨਾ ਇਜਲਾਸ 'ਚ 12 ਅਹਿਮ ਮਤੇ ਪਾਸ

ਅੰਮਿ੍ਤਸਰ/ਵੇਰਕਾ, 21 ਅਕਤੂਬਰ (ਜਸਵੰਤ ਸਿੰਘ ਜੱਸ, ਪਰਮਜੀਤ ਸਿੰਘ ਬੱਗਾ)-ਪੰਥਕ ਹਿੱਤ ਨੂੰ ਉਜਾਗਰ ਕਰਨ ਲਈ ਵੱਖ-ਵੱਖ ਸਿੱਖ ਜਥੇਬੰਦੀਆਂ ਦੇ ਪ੍ਰਤੀਨਿਧੀਆਂ ਦਾ ਇੱਥੇ ਚੱਲ ਰਿਹਾ 'ਪੰਥਕ ਅਸੈਂਬਲੀ' ਦਾ 2 ਦਿਨਾ ਇਜਲਾਸ ਪੰਥਕ ਹਾਲਾਤ ਸਬੰਧੀ ਗੰਭੀਰ ਚਿੰਤਨ ਕਰਦਿਆਂ ਕੁਝ ...

ਪੂਰੀ ਖ਼ਬਰ »

ਜੀ.ਐਸ.ਟੀ.ਆਰ.-3 ਬੀ ਦੀ ਰਿਟਰਨ ਭਰਨ ਦੀ ਤਰੀਕ 25 ਤੱਕ ਵਧਾਈ

ਲੁਧਿਆਣਾ, 21 ਅਕਤੂਬਰ (ਪੁਨੀਤ ਬਾਵਾ)-ਕੇਂਦਰ ਸਰਕਾਰ ਵਲੋਂ ਜੀ.ਐਸ.ਟੀ.ਆਰ.-3 ਬੀ. ਦੀ ਰਿਟਰਨ ਭਰਨ ਦੀ ਤਰੀਕ 25 ਅਕਤੂਬਰ ਤੱਕ ਵਧਾਈ ਗਈ ਹੈ | ਤਰੀਕ 'ਚ ਵਾਧਾ ਕਰਨ ਦਾ ਫ਼ੈਸਲਾ ਤਿਉਹਾਰ ਹੋਣ ਕਰਕੇ ਹੋਈਆਂ ਛੁੱਟੀਆਂ ਦੇ ਮੱਦੇਨਜ਼ਰ ਕੀਤਾ ਗਿਆ ਹੈ | ਜਾਣਕਾਰੀ ਅਨੁਸਾਰ ਜੋ ਸਤੰਬਰ ...

ਪੂਰੀ ਖ਼ਬਰ »

ਬੀ.ਡੀ.ਪੀ.ਓ. ਜੋਗਿੰਦਰ ਕੌਰ ਮੁਅੱਤਲ

ਸੁਜਾਨਪੁਰ, 21 ਅਕਤੂਬਰ (ਜਗਦੀਪ ਸਿੰਘ)-ਪਿਛਲੇ ਦਿਨੀਂ ਸੁਜਾਨਪੁਰ ਨਾਲ ਲਗਦੇ ਪਿੰਡ ਅਜੀਜਪੁਰ ਤੇ ਖਦਾਵਰ ਦੇ ਸਰਪੰਚਾਂ ਵਲੋਂ ਬੀ.ਡੀ.ਪੀ.ਓ. ਸੁਜਾਨਪੁਰ ਜੋਗਿੰਦਰ ਕੌਰ 'ਤੇ ਪੰਚਾਇਤ ਦੇ ਖਾਤਿਆਂ 'ਚੋਂ ਹੇਰਾਫੇਰੀ ਨਾਲ ਹਜ਼ਾਰਾਂ ਰੁਪਏ ਕਢਵਾਉਣ ਦੇ ਦੋਸ਼ ਲਗਾਏ ਗਏ ਸਨ | ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਪ੍ਰੋ: ਮੋਹਨ ਸਿੰਘ ਮੇਲਾ ਯਾਦਗਾਰੀ ਹੋ ਨਿੱਬੜਿਆ

ਅਹਿਮਦਗੜ੍ਹ, 21 ਅਕਤੂਬਰ (ਰਵਿੰਦਰ ਪੁਰੀ)-ਪੋ੍ਰ: ਮੋਹਨ ਸਿੰਘ ਯਾਦਗਾਰੀ 40ਵਾਂ ਸਭਿਆਚਾਰਕ ਮੇਲਾ ਅੱਜ ਨਾਰੰਗਵਾਲ ਕਾਲਜ ਮੈਦਾਨ 'ਚ ਧੂਮ-ਧਾਮ ਨਾਲ ਸੰਪੰਨ ਹੋਇਆ | ਮੇਲੇ ਦੇ ਦੂਸਰੇ ਦਿਨ ਜਿੱਥੇ ਪੰਜਾਬ ਦੇ ਨਾਮਵਰ ਕਲਾਕਾਰਾਂ ਨੇ ਸ਼ਾਨਦਾਰ ਰੰਗਾ-ਰੰਗ ਪ੍ਰੋਗਰਾਮ ਪੇਸ਼ ...

ਪੂਰੀ ਖ਼ਬਰ »

ਕੈਨੇਡੀਅਨ ਅਕੈਡਮੀ ਨੇ ਲਵਾਇਆ ਇਕ ਮਡਿਊਲ 'ਚੋਂ 5.5 ਬੈਂਡ ਹੋਣ ਦੇ ਬਾਵਜੂਦ ਆਸਟ੍ਰੇਲੀਆ ਦਾ ਸਟੱਡੀ ਵੀਜ਼ਾ

ਫ਼ਰੀਦਕੋਟ, 21 ਅਕਤੂਬਰ (ਜਸਵੰਤ ਸਿੰਘ ਪੁਰਬਾ)-ਰਮਨਦੀਪ ਕੌਰ ਪੁੱਤਰੀ ਕੁਲਦੀਪ ਸਿੰਘ ਵਾਸੀ ਸ੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਉਸ ਨੇ ਆਪਣੀ ਬਾਰ੍ਹਵੀਂ ਕਰਨ ਤੋਂ ਬਾਅਦ ਆਈਲੈਟਸ ਕੀਤੀ, ਜਿਸ 'ਚੋਂ 6 (5.5) ਬੈਂਡ ਪ੍ਰਾਪਤ ਕੀਤੇ | ਉਸ ਨੇ ਆਪਣੀ ਅਗਲੀ ਪੜ੍ਹਾਈ ਵਿਦੇਸ਼ 'ਚ ...

ਪੂਰੀ ਖ਼ਬਰ »

ਆਜ਼ਾਦ ਹਿੰਦ ਸਰਕਾਰ ਦੀ 75ਵੀਂ ਵਰੇ੍ਹਗੰਢ

ਸੁਭਾਸ਼ ਚੰਦਰ ਬੋਸ ਦੇ ਡਰਾਈਵਰ ਗੁਰਦਿਆਲ ਸਿੰਘ ਵਲੋਂ ਨੇਤਾ ਜੀ ਲਈ 'ਭਾਰਤ ਰਤਨ' ਦੀ ਮੰਗ

ਸੰਗਰੂਰ, 21 ਅਕਤੂਬਰ (ਸੁਖਵਿੰਦਰ ਸਿੰਘ ਫੁੱਲ)-ਆਜ਼ਾਦ ਹਿੰਦ ਫ਼ੌਜ ਦੇ ਮੁਖੀ ਨੇਤਾ ਜੀ ਸੁਭਾਸ਼ ਚੰਦਰ ਬੋਸ ਦੇ ਡਰਾਈਵਰ ਰਹੇ ਗੁਰਦਿਆਲ ਸਿੰਘ ਜੋ ਹੁਣ 97 ਸਾਲ ਦੇ ਕਰੀਬ ਦੇ ਹੋ ਚੁੱਕੇ ਹਨ ਨੇ ਕਿਹਾ ਹੈ ਕਿ ਨੇਤਾ ਜੀ ਨੰੂ ਹੁਣ ਤੱਕ ਭਾਰਤ ਰਤਨ ਨਾ ਦਿੱਤਾ ਜਾਣਾ ਚਿੰਤਾ ਤੇ ...

ਪੂਰੀ ਖ਼ਬਰ »

ਲਖਨੌਰ ਫ਼ਰਨੀਚਰ ਮਾਰਕੀਟ 'ਚ ਲੱਗੀ ਭਿਆਨਕ ਅੱਗ, ਕਰੋੜਾਂ ਦਾ ਨੁਕਸਾਨ

ਐੱਸ.ਏ.ਐੱਸ. ਨਗਰ, 21 ਅਕਤੂਬਰ (ਕੇ. ਐੱਸ. ਰਾਣਾ)-ਇਥੋਂ ਦੇ ਨਾਲ ਲੱਗਦੇ ਪਿੰਡ ਲਖਨੌਰ ਵਿਚਲੀ ਫ਼ਰਨੀਚਰ ਮਾਰਕੀਟ 'ਚ ਇਕ ਵਾਰ ਫਿਰ ਤੜਕਸਾਰ ਭਿਆਨਕ ਅੱਗ ਲੱਗਣ ਕਾਰਨ ਕਰੀਬ ਦੋ ਦਰਜਨ ਫ਼ਰਨੀਚਰ ਦੀਆਂ ਦੁਕਾਨਾਂ ਸੜ ਕੇ ਸਵਾਹ ਹੋ ਗਈਆਂ, ਜਦਕਿ ਤੇਜ਼ੀ ਨਾਲ ਫੈਲੀ ਅੱਗ ਦੀ ਲਪੇਟ ...

ਪੂਰੀ ਖ਼ਬਰ »

ਟਰੱਕ-ਮੋਟਰਸਾਈਕਲ 'ਚ ਹੋਏ ਹਾਦਸੇ ਕਾਰਨ ਮਾਂ-ਧੀ ਦੀ ਮੌਤ

ਭਵਾਨੀਗੜ੍ਹ, 21 ਅਕਤੂਬਰ (ਰਣਧੀਰ ਸਿੰਘ ਫੱਗੂਵਾਲਾ)-ਨਾਭਾ ਨੂੰ ਜਾਂਦੀ ਸੜਕ 'ਤੇ ਟਰੱਕ ਤੇ ਮੋਟਰਸਾਈਕਲ ਵਿਚਕਾਰ ਹੋਏ ਹਾਦਸੇ 'ਚ ਮਾਂ ਤੇ ਧੀ ਦੀ ਮੌਕੇ 'ਤੇ ਮੌਤ ਹੋ ਗਈ ਜਦੋਂ ਕਿ ਪਿਤਾ ਦੇ ਗੰਭੀਰ ਜ਼ਖ਼ਮੀ ਹੋ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਬ-ਇੰਸਪੈਕਟਰ ਅਵਤਾਰ ...

ਪੂਰੀ ਖ਼ਬਰ »

ਹਾਦਸਾ ਰੇਲਵੇ ਦੀ ਅਣਗਹਿਲੀ ਨਾਲ ਵਾਪਰਿਆ-ਸਿੱਧੂ

ਅੰਮਿ੍ਤਸਰ, 21 ਅਕਤੂਬਰ (ਰੇਸ਼ਮ ਸਿੰਘ)-ਦੁਖਦਾਈ ਰੇਲ ਹਾਦਸੇ ਦੀ ਬਿਨਾਂ ਜਾਂਚ ਕੀਤੇ ਹੀ ਡਰਾਈਵਰ ਸਣੇ ਹੋਰ ਅਮਲੇ ਨੂੰ ਦਿੱਤੀ ਕਲੀਨ ਚਿੱਟ 'ਤੇ ਸਖ਼ਤ ਇਤਰਾਜ ਉਠਾਉਂਦੇ ਹੋਏ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਇਹ ਹਾਦਸਾ ਸਪੱਸ਼ਟ ਰੂਪ ...

ਪੂਰੀ ਖ਼ਬਰ »

ਆਯੁਰਵੈਦਿਕ ਪ੍ਰਣਾਲੀ 'ਚ ਸਫ਼ਲ ਸਿ ੱਧ ਹੋਇਆ ਚਮੜੀ ਰੋਗ ਸੋਰਾਇਸਿਸ ਦਾ ਇਲਾਜ

ਜਲੰਧਰ, 21 ਅਕਤੂਬਰ (ਅ. ਬ.)-ਸੋਰਾਇਸਿਸ ਇਕ ਭਿਅੰਕਰ ਚਮੜੀ ਦਾ ਰੋਗ ਹੈ | ਇਹ ਰੋਗ ਸਰੀਰ ਦੇ ਕਿਸੇ ਵੀ ਹਿੱਸੇ ਜਿਵੇਂ ਕਿ ਪਿੱਠ, ਲੱਕ, ਪੈਰ, ਉਂਗਲੀਆਂ, ਕੂਹਣੀ, ਸਿਰ ਦੇ ਵਾਲਾਂ ਵਿਚ, ਨਹੁੰ, ਹੱਥ, ਨੱਕ ਜਾਂ ਫਿਰ ਪੂਰਾ ਚਿਹਰਾ ਆਦਿ ਸਰੀਰ 'ਤੇ ਕਿਤੇ ਵੀ ਇਹ ਰੋਗ ਹੋ ਜਾਂਦਾ ਹੈ | ...

ਪੂਰੀ ਖ਼ਬਰ »

ਸਾਂਝਾ ਅਧਿਆਪਕ ਮੋਰਚਾ ਵਲੋਂ ਮੋਤੀ ਮਹਿਲ ਵੱਲ ਕੀਤੀ ਰੋਸ ਰੈਲੀ ਨੂੰ ਪੁਲਿਸ ਨੇ ਰਸਤੇ 'ਚ ਰੋਕਿਆ

ਪਟਿਆਲਾ, 21 ਅਕਤੂਬਰ (ਪਰਗਟ ਸਿੰਘ ਬਲਬੇੜ੍ਹਾ)-ਸਾਂਝਾ ਅਧਿਆਪਕ ਮੋਰਚਾ ਪੰਜਾਬ ਵਲੋਂ ਚੱਲ ਰਹੇ ਪੱਕੇ ਮੋਰਚੇ ਤੇ ਮਰਨ ਵਰਤ 'ਤੇ ਅੱਜ 15ਵੇਂ ਦਿਨ ਹੋਰਨਾਂ ਜਥੇਬੰਦੀਆਂ ਨਾਲ ਮਿਲ ਕੇ ਮੋਤੀ ਮਹਿਲ ਘੇਰਨ ਲਈ ਰੈਲੀ ਦੇ ਰੂਪ 'ਚ ਹਜ਼ਾਰਾਂ ਦੀ ਗਿਣਤੀ 'ਚ ਅਧਿਆਪਕ ਧਰਨੇ ਵਾਲੀ ...

ਪੂਰੀ ਖ਼ਬਰ »

ਸੋਧੇ ਬਿਜਲੀ ਐਕਟ 2003 ਨਾਲ ਆਮ ਲੋਕਾਂ ਨੂੰ ਮਿਲੇਗੀ ਮਹਿੰਗੀ ਬਿਜਲੀ

ਜਲੰਧਰ, 21 ਅਕਤੂਬਰ (ਸ਼ਿਵ)-ਆਲ ਇੰਡੀਆ ਪਾਵਰ ਇੰਜੀਨੀਅਰ ਫੈੱਡਰੇਸ਼ਨ ਨੇ ਸੋਧੇ ਬਿਜਲੀ ਐਕਟ-2003 'ਤੇ ਕੇਂਦਰ ਨੂੰ ਭੇਜੇ ਗਏ ਆਪਣੇ ਇਤਰਾਜ਼ਾਂ 'ਚ ਸਪੱਸ਼ਟ ਕਹਿ ਦਿੱਤਾ ਹੈ ਕਿ ਜੇਕਰ ਇਹ ਐਕਟ ਲਾਗੂ ਕੀਤਾ ਜਾਂਦਾ ਹੈ ਤਾਂ ਇਸ ਨਾਲ ਆਮ ਲੋਕਾਂ ਲਈ ਬਿਜਲੀ ਮਹਿੰਗੀ ਹੋ ਜਾਵੇਗੀ ...

ਪੂਰੀ ਖ਼ਬਰ »

ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਬਿਲਕੁਲ ਸਹੀ, ਦੋਸ਼ੀਆਂ ਵਿਰੁੱਧ ਕਾਰਵਾਈ ਦੀ ਜ਼ਰੂਰਤ-ਬ੍ਰਹਮਪੁਰਾ, ਸੇਖਵਾਂ

ਖੇਮਕਰਨ, 21 ਅਕਤੂਬਰ (ਰਾਕੇਸ਼ ਬਿੱਲਾ)-ਅਕਾਲੀ ਦਲ ਤੋਂ ਬਾਗੀ ਹੋਏ ਧੜੇ ਦੇ ਆਗੂਆਂ ਰਣਜੀਤ ਸਿੰਘ ਬ੍ਰਹਮਪੁਰਾ ਤੇ ਸਾਬਕਾ ਮੰਤਰੀ ਸੇਵਾ ਸਿੰਘ ਸੇਖਵਾਂ ਨੇ ਕਿਹਾ ਹੈ ਕਿ ਬੇਅਦਬੀ ਦੀਆਂ ਘਟਨਾਵਾਂ ਸਬੰਧੀ ਜਸਟਿਸ ਰਣਜੀਤ ਸਿੰਘ ਵਲੋਂ ਤਿਆਰ ਕੀਤੀ ਰਿਪੋਰਟ ਬਿਲਕੁਲ ਸਹੀ ...

ਪੂਰੀ ਖ਼ਬਰ »

ਮੈਜਿਸਟਰੇਟੀ ਜਾਂਚ 'ਚ ਸ਼ਾਮਿਲ ਹੋਣ ਲਈ ਤਿਆਰ ਹਾਂ-ਡਾ: ਸਿੱਧੂ

ਅੰਮਿ੍ਤਸਰ, 21 ਅਕਤੂਬਰ (ਰੇਸ਼ਮ ਸਿੰਘ)-ਰੇਲ ਦੁਰਘਟਨਾ ਵਾਲੀ ਥਾਂ 'ਤੇ ਹੋ ਰਹੇ ਦੁਸਹਿਰਾ ਸਮਾਗਮ ਦੀ ਮੁੱਖ ਮਹਿਮਾਨ ਤੇ ਸਥਾਨਕ ਸਰਕਾਰਾਂ ਮੰਤਰੀ ਨਵਜੋਤ ਸਿੰਘ ਸਿੱਧੂ ਦੀ ਪਤਨੀ ਡਾ: ਨਵਜੋਤ ਕੌਰ ਸਿੱਧੂ ਨੇ ਪੰਜਾਬ ਸਰਕਾਰ ਵਲੋਂ ਮਾਮਲੇ ਦੀ ਕੀਤੀ ਜਾ ਰਹੀ ਮੈਜਿਸਟਰੇਟੀ ...

ਪੂਰੀ ਖ਼ਬਰ »

ਸ਼ੋ੍ਰਮਣੀ ਕਮੇਟੀ ਦੀ ਅੰਤਿ੍ੰਗ ਕਮੇਟੀ ਦੀ ਹੰਗਾਮੀ ਇਕੱਤਰਤਾ ਅੱਜ

ਅੰਮਿ੍ਤਸਰ, 21 ਅਕਤੂਬਰ (ਜਸਵੰਤ ਸਿੰਘ ਜੱਸ)-ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਸਾਹਿਬ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਵਲੋਂ ਬੀਤੀ 18 ਅਕਤੂਬਰ ਦੀ ਦੇਰ ਰਾਤ ਨੂੰ ਵਡੇਰੀ ਉਮਰ ਅਤੇ ਸਿਹਤ ਠੀਕ ਨਾ ਹੋਣ ਕਾਰਨ ਸ਼ੋ੍ਰਮਣੀ ਕਮੇਟੀ ਪ੍ਰਧਾਨ ਨੂੰ ਭੇਜੇ ਅਸਤੀਫ਼ੇ 'ਤੇ ...

ਪੂਰੀ ਖ਼ਬਰ »

ਪੋਸਟ ਬੇਸਿਕ ਬੀ.ਐੱਸ.ਸੀ. ਨਰਸਿੰਗ ਦੇ ਨਤੀਜੇ ਵਿਚ ਪੰਜਾਬ 'ਚੋਂ ਪਹਿਲਾ ਤੇ ਦੂਸਰਾ ਸਥਾਨ ਮਾਈ ਭਾਗੋ ਕਾਲਜ ਦੇ ਨਾਂਅ

ਤਰਨ ਤਾਰਨ, 21 ਅਕਤੂਬਰ (ਹਰਿੰਦਰ ਸਿੰਘ)-ਬਾਬਾ ਫ਼ਰੀਦ ਯੂਨੀਵਰਸਿਟੀ ਵਲੋਂ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਦੂਸਰੇ ਸਾਲ ਦਾ ਨਤੀਜਾ ਐਲਾਨਿਆ ਗਿਆ ਜਿਸ ਮੁਤਾਬਿਕ ਮਾਈ ਭਾਗੋ ਕਾਲਜ ਆਫ਼ ਨਰਸਿੰਗ ਦੀਆਂ ਦੋ ਵਿਦਿਆਰਥਣਾਂ ਨੇ ਪਹਿਲਾ ਤੇ ਦੂਸਰਾ ਸਥਾਨ ਹਾਸਲ ਕੀਤਾ ਹੈ | ...

ਪੂਰੀ ਖ਼ਬਰ »

ਈ-ਵੇਅ ਬਿੱਲ ਦੀ ਹੱਦ 'ਚ ਫੇਰਬਦਲ ਨਾਲ ਪਵੇਗਾ ਵਸੂਲੀ 'ਤੇ ਅਸਰ

ਜਲੰਧਰ, 21 ਅਕਤੂਬਰ (ਸ਼ਿਵ ਸ਼ਰਮਾ)-ਪੰਜਾਬ 'ਚ ਦੁਬਾਰਾ 50 ਹਜ਼ਾਰ ਤੋਂ ਜ਼ਿਆਦਾ ਮੁੱਲ ਦਾ ਸਾਮਾਨ ਭੇਜਣ ਦਾ ਫ਼ੈਸਲਾ ਲਾਗੂ ਹੋਣ ਤੋਂ ਬਾਅਦ ਸਨਅਤੀ ਖੇਤਰ ਵੀ ਹੁਣ ਪੇ੍ਰਸ਼ਾਨੀ ਮਹਿਸੂਸ ਕਰਨ ਲੱਗੇ ਪਏ ਹਨ | ਸਰਕਾਰ ਨੇ ਕੁਝ ਮਹੀਨੇ ਪਹਿਲਾਂ ਇਹ ਹੱਦ 50 ਹਜ਼ਾਰ ਤੋਂ ਵਧਾ ਕੇ 1 ...

ਪੂਰੀ ਖ਼ਬਰ »

ਕਾਲਜ ਅਧਿਆਪਕਾਂ ਨੇ ਪੱਕੇ ਕਰਨ ਦੀ ਮੰਗ ਨੂੰ ਲੈ ਕੇ ਦਿੱਤਾ ਧਰਨਾ

ਪਟਿਆਲਾ, 21 ਅਕਤੂਬਰ (ਗੁਰਪ੍ਰੀਤ ਸਿੰਘ ਚੱਠਾ)-ਸੂਬੇ ਦੇ 136 ਸਰਕਾਰੀ ਸਹਾਇਤਾ ਪ੍ਰਾਪਤ ਪ੍ਰਾਈਵੇਟ ਕਾਲਜਾਂ ਦੇ ਨਿਊ ਗਰਾਂਟ ਇੰਨ ਏਡ ਸਕੀਮ ਤਹਿਤ ਭਰਤੀ ਕੀਤੇ 1925 ਅਧਿਆਪਕਾਂ ਨੇ ਅੱਜ ਮੰਗਾਂ ਨੂੰ ਲੈ ਕੇ ਕੀਤੀ ਹੜਤਾਲ ਸਿੱਖਿਆ ਮੰਤਰੀ ਨਾਲ ਮੰਗਾਂ ਦੇ ਮਾਮਲੇ ਨੂੰ ਹੱਲ ...

ਪੂਰੀ ਖ਼ਬਰ »

ਬਰਖ਼ਾਸਤ ਪੰਜ ਪਿਆਰੇ ਸਿੰਘਾਂ ਵਲੋਂ ਭਾਈ ਹਵਾਰਾ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਨਵਾਂ ਜਥੇਦਾਰ ਨਿਯੁਕਤ ਕਰਨ ਦੀ ਮੰਗ

ਅੰਮਿ੍ਤਸਰ, 21 ਅਕਤੂਬਰ (ਜਸਵੰਤ ਸਿੰਘ ਜੱਸ)-ਡੇਰਾ ਸਿਰਸਾ ਮੁਖੀ ਨੂੰ ਮੁਆਫ਼ੀ ਦੇਣ ਲਈ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਤਲਬ ਕਰਨ ਦਾ ਆਦੇਸ਼ ਦੇਣ ਵਾਲੇ ਬਰਖ਼ਾਸਤ ਪੰਜ ਪਿਆਰੇ ਸਿੰਘਾਂ ਵਲੋਂ ਭਾਈ ਜਗਤਾਰ ਸਿੰਘ ਹਵਾਰਾ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਨਵਾਂ ...

ਪੂਰੀ ਖ਼ਬਰ »

1962 ਦੀ ਭਾਰਤ-ਚੀਨ ਜੰਗ ਤੋਂ 56 ਸਾਲ ਬਾਅਦ ਮਿਲਿਆ ਅਰੁਣਾਚਲ ਦੇ ਲੋਕਾਂ ਨੂੰ 38 ਕਰੋੜ ਦਾ ਮੁਆਵਜ਼ਾ

ਬੌਮਦਿਲਾ, 21 ਅਕਤੂਬਰ (ਪੀ.ਟੀ.ਆਈ.)-ਚੀਨ ਨਾਲ ਭਾਰਤ ਦੀ ਜੰਗ ਤੋਂ 56 ਸਾਲ ਬਾਅਦ ਅਰੁਣਾਚਲ ਪ੍ਰਦੇਸ਼ ਸੂਬੇ ਦੇ ਪਿੰਡ ਵਾਸੀਆਂ ਨੂੰ , ਜਿਨ੍ਹਾਂ ਦੀ ਜ਼ਮੀਨ ਬੇਸ, ਬੇੜੇ, ਸੜਕਾਂ ਦੇ ਨਿਰਮਾਣ, ਪੁਲ ਬਣਾਉਣ, ਬੈਰਕਾਂ-ਬੰਕਰ ਤੇ ਹੋਰ ਇਮਾਰਤਾਂ ਬਣਾਉਣ ਲਈ ਫ਼ੌਜ ਨੇ ਹਾਸਿਲ ...

ਪੂਰੀ ਖ਼ਬਰ »

ਉੱਤਰੀ ਭਾਰਤ ਦੀਆਂ ਕਪਾਹ ਮੰਡੀਆਂ 'ਚ ਫ਼ਸਲ ਦੀ ਆਮਦ ਨੇ ਫੜੀ ਤੇਜ਼ੀ

ਬਠਿੰਡਾ, 21 ਅਕਤੂਬਰ (ਕੰਵਲਜੀਤ ਸਿੰਘ ਸਿੱਧੂ)-ਕੇਂਦਰੀ ਮਾਲਵੇ ਦੇ ਕਪਾਹ ਪੈਦਾਵਾਰ ਵਾਲੇ ਬਠਿੰਡਾ, ਮਾਨਸਾ, ਫ਼ਾਜ਼ਿਲਕਾ, ਸ੍ਰੀ ਮੁਕਤਸਰ ਸਾਹਿਬ ਸਮੇਤ ਹਰਿਆਣਾ ਤੇ ਰਾਜਸਥਾਨ ਦੀਆਂ ਕਪਾਹ ਮੰਡੀਆਂ 'ਚ ਨਰਮੇ/ਕਪਾਹ ਫ਼ਸਲ ਦੀ ਆਮਦ 'ਚ ਭਾਵੇਂ ਦਿਨ ਪ੍ਰਤੀ ਦਿਨ ਤੇਜ਼ੀ ...

ਪੂਰੀ ਖ਼ਬਰ »

ਡੀ.ਜੀ.ਪੀ. ਸੁਰੇਸ਼ ਅਰੋੜਾ ਵਲੋਂ ਸ਼ਹੀਦਾਂ ਨੂੰ ਸ਼ਰਧਾਂਜਲੀ

ਜਲੰਧਰ ਛਾਉਣੀ, 21 ਅਕਤੂਬਰ (ਪਵਨ ਖਰਬੰਦਾ)-ਦੇਸ਼ ਦੀ ਏਕਤਾ ਤੇ ਅਖੰਡਤਾ ਨੂੰ ਕਾਇਮ ਰੱਖਣ ਲਈ ਇਸ ਸਾਲ ਪੂਰੇ ਦੇਸ਼ 'ਚ 414 ਪੁਲਿਸ ਅਧਿਕਾਰੀਆਂ ਤੇ ਜਵਾਨਾਂ ਵਲੋਂ ਸ਼ਹਾਦਤ ਦਿੱਤੀ ਗਈ ਅਤੇ ਹੁਣ ਤੱਕ 2719 ਪੁਲਿਸ ਅਫ਼ਸਰ ਤੇ ਜਵਾਨ ਸ਼ਹੀਦੀ ਪ੍ਰਾਪਤ ਕਰ ਚੁੱਕੇ ਹਨ | ਸਾਨੂੰ ...

ਪੂਰੀ ਖ਼ਬਰ »

ਖ਼ਸ਼ੋਗੀ ਮਾਮਲੇ 'ਚ ਸਾਉਦੀ ਅਰਬ ਦੀ ਸਫ਼ਾਈ ਤੋਂ ਸੰਤੁਸ਼ਟ ਨਹੀਂ-ਟਰੰਪ

ਵਾਸ਼ਿੰਗਟਨ, 21 ਅਕਤੂਬਰ (ਏਜੰਸੀ)- ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਕਿ ਅਮਰੀਕਾ ਸਾਉਦੀ ਅਰਬ ਦੇ ਪੱਤਰਕਾਰ ਜਮਾਲ ਖ਼ਸ਼ੋਗੀ ਦੀ ਮੌਤ ਦੇ ਮਾਮਲੇ ਤੋਂ ਸੰਤੁਸ਼ਟ ਨਹੀਂ ਹੈ | ਉਨ੍ਹਾਂ ਇਸ ਗੱਲ 'ਤੇ ਜ਼ੋਰ ਦਿੰਦਿਆਂ ਕਿਹਾ ਕਿ ਉਹ ਸਾਉਦੀ ਅਰਬ ਪ੍ਰਸ਼ਾਸਨ ...

ਪੂਰੀ ਖ਼ਬਰ »

ਰਾਜਸਥਾਨ ਦੇ ਸ੍ਰੀਗੰਗਾਨਗਰ ਵਿਖੇ ਪਾਕਿਸਤਾਨੀ ਘੁਸਪੈਠੀਆ ਹਲਾਕ

ਜੈਪੁਰ, 21 ਅਕਤੂਬਰ (ਏਜੰਸੀ)- ਭਾਰਤੀ ਬੀ. ਐਸ. ਐਫ਼ ਦੇ ਜਵਾਨਾਂ ਨੇ ਨੇ ਸ੍ਰੀਗੰਗਾਨੰਗਰ ਵਿਖੇ ਸਹਰੱਦੀ ਰੇਖਾ ਪਾਰ ਕਰਦਿਆਂ ਦੇਖ ਪਾਕਿਸਤਾਨੀ ਸ਼ੱਕੀ ਨਾਗਰਿਕ ਨੂੰ ਗੋਲੀ ਮਾਰ ਦਿੱਤੀ | ਭਾਰਤੀ ਸੀਮਾ ਸੁਰੱਖਿਆ ਬਲ ਦੇ ਡੀ.ਆਈ.ਜੀ. ਐਮ.ਐਸ ਰਾਠੋਰ ਨੇ ਜਾਣਕਾਰੀ ਜਾਣਕਾਰੀ ...

ਪੂਰੀ ਖ਼ਬਰ »

ਹੁਣ ਸ਼ਿਮਲਾ ਦਾ ਨਾਂਅ ਬਦਲਣ 'ਤੇ ਹੋ ਰਿਹੈ ਵਿਚਾਰ

ਨਵੀਂ ਦਿੱਲੀ, 21 ਅਕਤੂਬਰ (ਏਜੰਸੀ)-ਭਾਰਤੀ ਸ਼ਹਿਰਾਂ ਦਾ ਨਾਂਅ ਬਦਲਣ ਦੀ ਲੜੀ ਤਹਿਤ ਹੁਣ ਸ਼ਿਮਲਾ ਦਾ ਨਾਂਅ ਬਦਲਿਆ ਜਾ ਸਕਦਾ ਹੈ ਕਿਉਂਕਿ ਸੱਤਾਧਾਰੀ ਭਾਜਪਾ ਸਰਕਾਰ ਸ਼ਿਮਲੇ ਦਾ ਨਾਂਅ ਸ਼ਿਆਮਲਾ ਰੱਖਣ ਦੇ ਪ੍ਰਸਤਾਵ 'ਤੇ ਵਿਚਾਰ ਕਰ ਰਹੀ ਹੈ | ਇਸ ਸਬੰਧੀ ਹਿੰਦੂ ਸਮੂਹਾਂ ...

ਪੂਰੀ ਖ਼ਬਰ »

ਅਫ਼ਗਾਨਿਸਤਾਨ 'ਚ ਬੰਬ ਧਮਾਕਾ-11 ਮੌਤਾਂ

ਕਾਬੁਲ, 21 ਅਕਤੂਬਰ (ਏਜੰਸੀ)-ਅਫ਼ਗਾਨਿਸਤਾਨ ਦੇ ਪੂਰਬੀ ਨੰਗਰਹਰ ਜ਼ਿਲ੍ਹੇ 'ਚ ਹੋਏ ਇਕ ਬੰਬ ਧਮਾਕੇ ਦੌਰਾਨ ਘੱਟੋ ਘੱਟ 11 ਨਾਗਰਿਕਾਂ ਦੀ ਮੌਤ ਹੋ ਗਈ ਹੈ | ਖ਼ੇਤਰੀ ਗਵਰਨਰ ਦੇ ਬੁਲਾਰੇ ਨੇ ਦੱਸਿਆ ਕਿ ਧਮਾਕੇ ਦੇ ਪੀੜਤਾਂ 'ਚ 6 ਬੱਚੇ ਵੀ ਸ਼ਾਮਿਲ ਹਨ | ਇਹ ਹਾਦਸਾ ...

ਪੂਰੀ ਖ਼ਬਰ »

ਹਰਿਆਣਾ ਸਰਕਾਰ ਤੇ ਰੋਡਵੇਜ਼ ਯੂਨੀਅਨ ਵਿਚਕਾਰ ਗੱਲਬਾਤ ਅਸਫ਼ਲ

ਚੰਡੀਗੜ੍ਹ, 21 ਅਕਤੂਬਰ (ਪੀ.ਟੀ.ਆਈ.)-ਹਰਿਆਣਾ ਰੋਡਵੇਜ਼ ਕਰਮਚਾਰੀਆਂ ਵਲੋਂ ਆਪਣੀਆਂ ਮੰਗਾਂ 'ਤੇ ਅੜ੍ਹੇ ਰਹਿਣ ਕਰਕੇ ਐਤਵਾਰ ਨੂੰ ਹਰਿਆਣਾ ਸਰਕਾਰ ਤੇ ਹੜਤਾਲ 'ਤੇ ਗਏ ਰੋਡਵੇਜ਼ ਕਰਮਚਾਰੀਆਂ ਵਿਚਾਲੇ ਗੱਲਬਾਤ ਅਸਫ਼ਲ ਰਹੀ | ਲਗਾਤਾਰ ਛੇ ਦਿਨਾਂ ਤੋਂ ਹੜਤਾਲ ਕਰ ਰਹੇ ...

ਪੂਰੀ ਖ਼ਬਰ »

ਪਾਕਿ ਵਲੋਂ 16 ਭਾਰਤੀ ਮਛੇਰੇ ਹਿਰਾਸਤ 'ਚ

ਅਹਿਮਦਾਬਾਦ, 21 ਅਕਤੂਬਰ (ਏਜੰਸੀ)-ਗੁਜਰਾਤ ਦੇ ਦੇਵਭੂਮੀ ਦਵਾਰਕਾ ਜ਼ਿਲ੍ਹੇ ਤੋਂ ਪਾਕਿਸਤਾਨੀ ਸਮੁੰਦਰੀ ਅਧਿਕਾਰੀਆਂ ਦੁਆਰਾ ਅਰਬ ਸਾਗਰ 'ਚੋਂ 16 ਭਾਰਤੀ ਮਛੇਰਿਆਂ ਨੂੰ ਹਿਰਾਸਤ 'ਚ ਲਿਆ ਗਿਆ ਹੈ | ਇਸ ਸਬੰਧੀ ਜਾਣਕਾਰੀ ਅੱਜ ਮੱਛੀਆਂ ਦੇ ਕੰਮ ਕਰਨ ਵਾਲੇ ਇਕ ਫਾਰਮ ਨੇ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX