ਤਾਜਾ ਖ਼ਬਰਾਂ


ਵਪਾਰੀ ਨੇ ਖ਼ੁਦ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ
. . .  1 minute ago
ਜਲੰਧਰ, 21 ਸਤੰਬਰ- ਕਪੂਰਥਲਾ ਰੋਡ 'ਤੇ ਪਿੰਡ ਵਰਿਆਣਾ ਦੇ ਰਹਿਣ ਵਾਲੇ ਇਕ ਵਪਾਰੀ ਵੱਲੋਂ ਆਪਣੇ ਆਪ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ ...
ਅਫ਼ਗ਼ਾਨਿਸਤਾਨ 'ਚ ਹੋਏ ਆਈ.ਡੀ ਧਮਾਕੇ 'ਚ 1 ਦੀ ਮੌਤ, 11 ਜ਼ਖਮੀ
. . .  17 minutes ago
ਕਾਬੁਲ, 21 ਸਤੰਬਰ- ਅਫ਼ਗ਼ਾਨਿਸਤਾਨ ਦੇ ਪਰਵਾਨ 'ਚ ਹੋਏ ਆਈ.ਡੀ ਧਮਾਕੇ 'ਚ 1 ਦੀ ਮੌਤ ਅਤੇ 11 ਲੋਕਾਂ ਦੇ ਜ਼ਖਮੀ ...
ਦਸੰਬਰ 2021 ਵਿਚ ਪੁਲਾੜ ਵਿਚ ਮਨੁੱਖ ਰਹਿਤ ਮਿਸ਼ਨ ਭੇਜੇਗਾ ਭਾਰਤ : ਇਸਰੋ ਮੁਖੀ
. . .  21 minutes ago
ਨਵੀਂ ਦਿੱਲੀ, 21 ਸਤੰਬਰ- ਵਿਕਰਮ ਲੈਂਡਰ ਨਾਲ ਸੰਪਰਕ ਦੀਆਂ ਉਮੀਦਾਂ ਲਗਭਗ ਖਤਮ ਹੋ ਚੁੱਕੀਆਂ ਹਨ। ਇਸ ਦੌਰਾਨ ਇਸਰੋ ਦੇ ਮੁਖੀ ਕੇ ਸਿਵਾਨ ਨੇ ਕਿਹਾ ਕਿ ਪੁਰਾਣੀ ਅਸਫਲਤਾ ਤੋਂ ਉਭਰਦੇ ਹੋਏ...
ਭਾਰਤ ਨੇ ਆਸਕਰ ਦੇ ਲਈ ਭੇਜਿਆ ਫ਼ਿਲਮ 'ਗਲੀ ਬੁਆਏ' ਦਾ ਨਾਂਅ
. . .  about 1 hour ago
ਭਾਰਤ ਨੇ ਆਸਕਰ ਦੇ ਲਈ ਭੇਜਿਆ ਫ਼ਿਲਮ 'ਗਲੀ ਬੁਆਏ' ਦਾ ਨਾਂਅ...
ਪਟਾਕਾ ਫ਼ੈਕਟਰੀ 'ਚ ਧਮਾਕਾ ਹੋਣ ਕਾਰਨ 6 ਮੌਤਾਂ, ਕੋਈ ਜ਼ਖਮੀ
. . .  about 1 hour ago
ਲਖਨਊ, 21 ਸਤੰਬਰ- ਉੱਤਰ ਪ੍ਰਦੇਸ਼ ਦੇ ਏਟਾ ਜ਼ਿਲ੍ਹੇ 'ਚ ਇਕ ਪਟਾਕਾ ਫ਼ੈਕਟਰੀ 'ਚ ਧਮਾਕਾ ਹੋਣ ਕਾਰਨ 6 ਲੋਕਾਂ ਦੀ ਮੌਤ ਹੋ ਗਈ ਜਦਕਿ ਕਈ ਲੋਕ ਜ਼ਖਮੀ ਹੋਏ ...
ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਦੇ ਫਾਈਨਲ 'ਚ ਪਹੁੰਚੇ ਦੀਪਕ ਪੂਨੀਆ
. . .  about 2 hours ago
ਨੂਰ ਸੁਲਤਾਨ, 21 ਸਤੰਬਰ- ਭਾਰਤ ਦੇ ਨੌਜਵਾਨ ਪਹਿਲਵਾਨ ਦੀਪਕ ਪੂਨੀਆ ਨੇ ਕਜ਼ਾਕਿਸਤਾਨ ਦੇ ਨੂਰ ਸੁਲਤਾਨ 'ਚ ਜਾਰੀ ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਦੇ 86 ਕਿਲੋਗ੍ਰਾਮ ਵਰਗ...
ਜੰਮੂ-ਕਸ਼ਮੀਰ ਦੇ ਮੇਂਡਰ 'ਚ ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ
. . .  about 1 hour ago
ਸ੍ਰੀਨਗਰ, 21 ਸਤੰਬਰ- ਜੰਮੂ-ਕਸ਼ਮੀਰ ਦੇ ਮੇਂਡਰ ਸੈਕਟਰ ਦੇ ਬਾਲਾਕੋਟਾ 'ਚ ਪਾਕਿਸਤਾਨ ਨੇ ਜੰਗਬੰਦੀ ਦੀ ਉਲੰਘਣਾ ਕੀਤੀ ...
ਹੱਡਾ ਰੋੜੀ ਵਿਵਾਦ ਹੱਲ ਕਰਨ ਲਈ ਵਿਧਾਇਕ ਦਰਸ਼ਨ ਸਿੰਘ ਬਰਾੜ ਕੱਲ੍ਹ ਪੁੱਜਣਗੇ ਸੁਖਾਨੰਦ
. . .  about 2 hours ago
ਠੱਠੀ ਭਾਈ, 21 ਸਤੰਬਰ (ਜਗਰੂਪ ਸਿੰਘ ਮਠਾੜੂ)- ਸੁਖਾਨੰਦ, ਸੰਤੂਵਾਲਾ ਅਤੇ ਸੁਖਾਨੰਦ ਖ਼ੁਰਦ ਦੀ ਸਾਂਝੀ ਹੱਡਾ ਰੋੜੀ ਦਾ ਵਿਵਾਦ ਜੋ ਪਿਛਲੇ ਕਈ ਦਿਨਾਂ ਤੋਂ ਚੱਲ...
ਸ਼ਿਮਲਾ 'ਚ ਮੀਂਹ ਦੇ ਨਾਲ ਹੋਈ ਭਾਰੀ ਗੜੇਮਾਰੀ
. . .  about 2 hours ago
ਸ਼ਿਮਲਾ, 21 ਸਤੰਬਰ- ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ ਜ਼ਿਲ੍ਹੇ ਦੇ ਨਾਰਕੰਡਾ ਇਲਾਕੇ 'ਚ ਅੱਜ...
ਰੈੱਡੀ ਨੇ ਕੀਤਾ ਆਂਧਰਾ ਪ੍ਰਦੇਸ਼ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
. . .  about 2 hours ago
ਅਮਰਾਵਤੀ, 21 ਸਤੰਬਰ- ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਜਗਨ ਮੋਹਨ ਰੈੱਡੀ ਨੇ ਅੱਜ ਸੂਬੇ...
ਸਾਬਕਾ ਕਮਿਸ਼ਨਰ ਰਾਜੀਵ ਕੁਮਾਰ ਦੀ ਜ਼ਮਾਨਤ ਪਟੀਸ਼ਨ 'ਤੇ ਅਦਾਲਤ ਨੇ ਫ਼ੈਸਲਾ ਰੱਖਿਆ ਸੁਰੱਖਿਅਤ
. . .  about 2 hours ago
ਕੋਲਕਾਤਾ, 21 ਸਤੰਬਰ- ਪੱਛਮੀ ਬੰਗਾਲ ਦੀ ਅਲੀਪੁਰ ਕੋਰਟ ਨੇ ਕੋਲਕਾਤਾ ਪੁਲਿਸ ਦੇ ਸਾਬਕਾ ਕਮਿਸ਼ਨਰ ਰਾਜੀਵ ਕੁਮਾਰ ਵੱਲੋਂ ਦਾਇਰ ਅਗਾਊਂ ...
ਜ਼ਿਮਨੀ ਚੋਣਾਂ 'ਚ ਲੋਕ ਕਾਂਗਰਸ ਨੂੰ ਹੀ ਚੁਣਨਗੇ- ਕੈਪਟਨ
. . .  about 2 hours ago
ਚੰਡੀਗੜ੍ਹ, 21 ਸਤੰਬਰ- ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ 'ਤੇ ਜ਼ਿਮਨੀ ਚੋਣਾਂ ਨੂੰ ਲੈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਲੋਕ ਇੱਕ ਵਾਰ ਫਿਰ ਕਾਂਗਰਸ...
ਰਾਜਸਥਾਨ : ਸ੍ਰੀਗੰਗਾਨਗਰ-ਪਾਕਿ ਕੌਮਾਂਤਰੀ ਸਰਹੱਦ ਦੇ 2 ਕਿਲੋਮੀਟਰ ਦੇ ਘੇਰੇ 'ਚ ਧਾਰਾ 144 ਲਾਗੂ
. . .  about 2 hours ago
ਜੈਪੁਰ, 21 ਸਤੰਬਰ- ਰਾਜਸਥਾਨ 'ਚ ਸ੍ਰੀਗੰਗਾਨਗਰ-ਪਾਕਿਸਤਾਨ ਕੌਮਾਂਤਰੀ ਸਰਹੱਦ ਦੇ 2 ਕਿਲੋਮੀਟਰ ਦੇ ਘੇਰੇ 'ਚ ਧਾਰਾ 144 ਲਾਗੂ ਕੀਤੀ ਗਈ...
90 ਫੁੱਟ ਉੱਚੀ ਪਾਣੀ ਦੀ ਟੈਂਕੀ 'ਤੇ ਚੜ੍ਹੇ ਚੀਮਾ
. . .  about 3 hours ago
ਸੰਗਰੂਰ, 21 ਸਤੰਬਰ (ਧੀਰਜ ਪਸ਼ੋਰੀਆ)- ਬੇਰੁਜ਼ਗਾਰ ਈ. ਟੀ. ਟੀ. ਅਧਿਆਪਕਾਂ ਦੇ ਧਰਨੇ 'ਚ ਪੁੱਜੇ ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ...
ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਦੇ ਸੈਮੀਫਾਈਨਲ 'ਚ ਪਹੁੰਚੇ ਦੀਪਕ ਪੂਨੀਆ, ਦੇਸ਼ ਨੂੰ ਦਿਵਾਇਆ ਓਲੰਪਿਕ ਕੋਟਾ
. . .  about 3 hours ago
ਨੂਰ ਸੁਲਤਾਨ, 21 ਸਤੰਬਰ- ਭਾਰਤ ਦੇ ਪਹਿਲਵਾਨ ਦੀਪਕ ਪੂਨੀਆ ਨੇ ਅੱਜ ਕਜ਼ਾਕਿਸਤਾਨ ਦੇ ਨੂਰ ਸੁਲਤਾਨ 'ਚ ਜਾਰੀ ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਦੇ 86 ਕਿਲੋਗ੍ਰਾਮ ਵਰਗ...
ਪ੍ਰਧਾਨ ਮੰਤਰੀ ਮੋਦੀ ਦੇ ਜਹਾਜ਼ 'ਚ ਆਈ ਖ਼ਰਾਬੀ
. . .  about 4 hours ago
ਹੱਡਾ ਰੋੜੀ ਵਿਵਾਦ ਸਬੰਧੀ ਸੁਖਾਨੰਦ ਪੁੱਜਾ ਪੁਲਿਸ ਪ੍ਰਸ਼ਾਸਨ- ਨਹੀਂ ਨਿਕਲਿਆ ਕੋਈ ਹੱਲ
. . .  about 4 hours ago
ਚੀਮਾ ਨੇ ਧਰਨੇ 'ਚ ਪੁੱਜ ਕੇ ਕੀਤੀ ਈ. ਟੀ. ਟੀ. ਅਧਿਆਪਕਾਂ ਦੇ ਸੰਘਰਸ਼ ਦੀ ਹਿਮਾਇਤ
. . .  about 4 hours ago
ਪਿਸਤੌਲ ਦੀ ਨੋਕ 'ਤੇ ਸ਼ਰਾਬ ਦੇ ਠੇਕਿਆਂ ਨੂੰ ਲੁੱਟਣ ਵਾਲੇ ਗਿਰੋਹ ਦੇ ਪੰਜ ਮੈਂਬਰ ਕਾਬੂ
. . .  about 2 hours ago
ਸਾਢੇ ਬਾਰਾਂ ਕਰੋੜ ਰੁਪਏ ਦੀ ਹੈਰੋਇਨ ਸਣੇ ਤਿੰਨ ਕਾਬੂ
. . .  about 4 hours ago
ਕਿਸਾਨਾਂ ਵਲੋਂ ਮੁੱਖ ਮੰਤਰੀ ਦੇ ਭਾਸ਼ਣ ਦੌਰਾਨ ਹੰਗਾਮਾ
. . .  about 5 hours ago
ਸਾਬਕਾ ਮੁੱਖ ਮੰਤਰੀ ਰਾਮਪਾਲ ਮਾਜਰਾ ਅਤੇ ਸਾਬਕਾ ਵਿਧਾਇਕ ਦੂਡਾ ਰਾਮ ਭਾਜਪਾ 'ਚ ਹੋਏ ਸ਼ਾਮਲ
. . .  about 4 hours ago
ਕੈਪਟਨ ਵਲੋਂ ਪੰਜਾਬ ਦਾ ਪਾਣੀ, ਹਵਾ ਅਤੇ ਧਰਤੀ ਬਚਾਉਣ ਦਾ ਸੱਦਾ
. . .  about 5 hours ago
ਵਿਦੇਸ਼ਾਂ ਤੋਂ ਪੰਜਾਬ ਅੰਦਰ ਦੁੱਧ ਨਹੀਂ ਆਉਣ ਦਿਆਂਗੇ- ਰੰਧਾਵਾ
. . .  about 5 hours ago
550 ਸਾਲਾ ਪ੍ਰਕਾਸ਼ ਪੁਰਬ ਸੰਬੰਧੀ ਬਾਬਾ ਸਰਬਜੋਤ ਬੇਦੀ ਵਲੋਂ ਕਰਾਏ ਜਾ ਰਹੇ 'ਅਰਦਾਸ ਸਮਾਗਮ' 'ਚ ਸ਼ਾਮਲ ਹੋਣਗੇ ਦਾਦੂਵਾਲ
. . .  about 6 hours ago
ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ 'ਤੇ 21 ਅਕਤੂਬਰ ਨੂੰ ਹੋਣਗੀਆਂ ਜ਼ਿਮਨੀ ਚੋਣਾਂ
. . .  about 6 hours ago
ਹਰਿਆਣਾ ਅਤੇ ਮਹਾਰਾਸ਼ਟਰ 'ਚ ਵਿਧਾਨ ਸਭਾ ਚੋਣਾਂ ਲਈ 21 ਅਕਤੂਬਰ ਨੂੰ ਪਾਈਆਂ ਜਾਣਗੀਆਂ ਵੋਟਾਂ
. . .  about 6 hours ago
ਕੈਪਟਨ ਵਲੋਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕਿਸਾਨ ਅਤੇ ਗਡਵਾਸੂ ਦੇ ਪਸ਼ੂ ਪਾਲਣ ਮੇਲੇ ਦਾ ਉਦਘਾਟਨ
. . .  about 7 hours ago
ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ 'ਤੇ 21 ਅਕਤੂਬਰ ਨੂੰ ਹੋਣਗੀਆਂ ਜ਼ਿਮਨੀ ਚੋਣਾਂ, 24 ਅਕਤੂਬਰ ਨੂੰ ਆਉਣਗੇ ਨਤੀਜੇ
. . .  about 6 hours ago
24 ਅਕਤਬੂਰ ਨੂੰ ਆਉਣਗੇ ਦੋਹਾਂ ਸੂਬਿਆਂ 'ਚ ਵਿਧਾਨ ਸਭਾ ਚੋਣਾਂ ਦੇ ਨਤੀਜੇ
. . .  about 7 hours ago
21 ਅਕਤੂਬਰ ਨੂੰ ਹੋਣਗੀਆਂ ਹਰਿਆਣਾ ਅਤੇ ਮਹਾਰਾਸ਼ਟਰ 'ਚ ਵਿਧਾਨ ਸਭਾ ਚੋਣਾਂ
. . .  about 7 hours ago
ਮਹਾਰਾਸ਼ਟਰ 'ਚ 8.9 ਕਰੋੜ ਅਤੇ ਹਰਿਆਣਾ 'ਚ 1.82 ਕਰੋੜ ਰਜਿਸਟਰਡ ਵੋਟਰ ਹਨ- ਮੁੱਖ ਚੋਣ ਕਮਿਸ਼ਨਰ
. . .  about 7 hours ago
ਮੁੱਖ ਚੋਣ ਕਮਿਸ਼ਨਰ ਸੁਨੀਲ ਅਰੋੜਾ ਨੇ ਦੱਸਿਆ ਕਿ ਅੱਜ ਤੋਂ ਦੋਹਾਂ ਸੂਬਿਆਂ 'ਚ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ
. . .  about 7 hours ago
ਕਾਲਮ ਖ਼ਾਲੀ ਛੱਡਣ 'ਤੇ ਰੱਦ ਹੋਵੇਗੀ ਉਮੀਦਵਾਰੀ- ਮੁੱਖ ਚੋਣ ਕਮਿਸ਼ਨਰ
. . .  about 7 hours ago
ਉਮੀਦਵਾਰਾਂ ਨੂੰ ਅਪਰਾਧਿਕ ਰਿਕਾਰਡ ਦੀ ਜਾਣਕਾਰੀ ਦੇਣੀ ਪਵੇਗੀ- ਚੋਣ ਕਮਿਸ਼ਨ
. . .  about 7 hours ago
ਮਹਾਰਾਸ਼ਟਰ ਦੀਆਂ 288 ਵਿਧਾਨ ਸਭਾ ਸੀਟਾਂ 'ਤੇ ਹੋਵੇਗੀ ਵੋਟਿੰਗ
. . .  about 7 hours ago
ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ 'ਤੇ ਹੋਵੇਗੀ ਵੋਟਿੰਗ
. . .  about 7 hours ago
ਮਹਾਰਾਸ਼ਟਰ 'ਚ 1.8 ਲੱਖ ਈ. ਵੀ. ਐਮ. ਦੀ ਹੋਵੇਗੀ ਵਰਤੋਂ- ਚੋਣ ਕਮਿਸ਼ਨ
. . .  about 7 hours ago
ਹਰਿਆਣਾ 'ਚ 1.3 ਲੱਖ ਈ. ਵੀ. ਐਮ. ਦੀ ਹੋਵੇਗੀ ਵਰਤੋਂ- ਚੋਣ ਕਮਿਸ਼ਨ
. . .  about 7 hours ago
ਹਰਿਆਣਾ ਵਿਧਾਨ ਸਭਾ ਦਾ 2 ਨਵੰਬਰ ਅਤੇ ਮਹਾਰਾਸ਼ਟਰ ਵਿਧਾਨ ਸਭਾ ਦਾ 9 ਨਵੰਬਰ ਨੂੰ ਖ਼ਤਮ ਹੋ ਰਿਹਾ ਹੈ ਕਾਰਜਕਾਲ
. . .  about 7 hours ago
ਮਹਾਰਾਸ਼ਟਰ ਅਤੇ ਹਰਿਆਣਾ 'ਚ ਵਿਧਾਨ ਸਭਾ ਚੋਣਾਂ ਦਾ ਐਲਾਨ
. . .  about 7 hours ago
ਚੋਣ ਕਮਿਸ਼ਨ ਵਲੋਂ ਕੀਤੀ ਜਾ ਰਹੀ ਹੈ ਪ੍ਰੈੱਸ ਕਾਨਫ਼ਰੰਸ
. . .  about 7 hours ago
ਪੰਜਾਬ ਖੇਤੀਬਾੜੀ ਯੂਨੀਵਰਸਿਟੀ 'ਚ ਪਹੁੰਚੇ ਕੈਪਟਨ
. . .  about 8 hours ago
ਲੁਧਿਆਣਾ ਵਿਖੇ ਕਿਸਾਨ ਮੇਲੇ 'ਚ 'ਐਂਟਰੀ' ਨੂੰ ਲੈ ਕੇ ਕਿਸਾਨਾਂ ਵਲੋਂ ਪ੍ਰਦਰਸ਼ਨ
. . .  about 8 hours ago
ਤਾਮਿਲਨਾਡੂ 'ਚ ਐੱਨ. ਆਈ. ਏ. ਵਲੋਂ ਛਾਪੇਮਾਰੀ
. . .  about 8 hours ago
ਇਸਰੋ ਮੁਖੀ ਨੇ ਕਿਹਾ- ਨਹੀਂ ਹੋਇਆ ਲੈਂਡਰ 'ਵਿਕਰਮ' ਨਾਲ ਸੰਪਰਕ, ਅਗਲੀ ਤਰਜੀਹ 'ਗਗਨਯਾਨ' ਮਿਸ਼ਨ
. . .  about 8 hours ago
ਪੁਣਛ ਜ਼ਿਲ੍ਹੇ 'ਚ ਪਾਕਿਸਤਾਨ ਵਲੋਂ ਜੰਗਬੰਦੀ ਦੀ ਉਲੰਘਣਾ
. . .  about 9 hours ago
ਚਿੱਟੇ ਦੇ ਝੰਬੇ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ
. . .  about 9 hours ago
ਕੁਝ ਵਿਅਕਤੀਆਂ ਨੇ ਘਰ 'ਚ ਦਾਖ਼ਲ ਹੋ ਕੇ ਕੀਤਾ ਹਮਲਾ, ਇੱਕ ਦੀ ਮੌਤ ਅਤੇ ਤਿੰਨ ਜ਼ਖ਼ਮੀ
. . .  about 8 hours ago
ਛੱਤ ਡਿੱਗਣ ਕਰਕੇ ਪਤਨੀ ਦੀ ਮੌਤ, ਪਤੀ ਤੇ ਪੁੱਤਰ ਗੰਭੀਰ
. . .  about 9 hours ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 6 ਕੱਤਕ ਸੰਮਤ 550

ਮੋਗਾ

-ਮਾਮਲਾ ਮੰਡੀ ਮਜ਼ਦੂਰਾਂ ਦੇ ਆੜ੍ਹਤੀਆਂ ਨਾਲ ਮਿਹਨਤਾਨੇ ਦਾ-

ਮੰਡੀ ਮਜ਼ਦੂਰਾਂ ਨੇ ਦਾਣਾ ਮੰਡੀ ਕੋਟ ਈਸੇ ਖਾਂ ਦਾ ਗੇਟ ਤੇ ਮੇਨ ਰੋਡ ਜਾਮ ਕਰ ਕੇ ਦਿੱਤਾ ਧਰਨਾ

ਕੋਟ ਈਸੇ ਖਾਂ, 21 ਅਕਤੂਬਰ (ਗੁਰਮੀਤ ਸਿੰਘ ਖ਼ਾਲਸਾ/ਯਸ਼ਪਾਲ ਗੁਲਾਟੀ)-ਜ਼ਿਆਦਾ ਨਮੀ ਵਾਲੇ ਝੋਨੇ ਤੇ ਆਪਣੀ ਮਿਹਨਤ ਦਾ ਸਹੀ ਮੁੱਲ ਨਾ ਮਿਲਣ ਤੋਂ ਦਾਣਾ ਮੰਡੀ ਕੋਟ ਈਸੇ ਖਾਂ ਦੇ ਮੰਡੀ ਮਜ਼ਦੂਰਾਂ ਨੇ ਆਪਣਾ ਕੰਮ ਬੰਦ ਕਰ ਕੇ ਦਾਣਾ ਮੰਡੀ ਦੇ ਗੇਟ ਅੱਗੇ ਜਾਮ ਲਗਾ ਕੇ ਧਰਨਾ ਦਿੱਤਾ ਤੇ ਨਾਅਰੇਬਾਜ਼ੀ ਕੀਤੀ | ਮਜ਼ਦੂਰਾਂ ਦਾ ਦੋਸ਼ ਸੀ ਕਿ ਮਾਰਕੀਟ ਕਮੇਟੀ ਦੇ ਮੁਲਾਜ਼ਮਾਂ ਵਲੋਂ 19 ਫ਼ੀਸਦੀ ਤੋਂ ਵੱਧ ਨਮੀ ਵਾਲੀਆਂ ਝੋਨੇ ਦੀਆਂ ਟਰਾਲੀਆਂ ਮੰਡੀ ਅੰਦਰ ਦਾਖ਼ਲ ਕਰਵਾਈਆਂ ਜਾ ਰਹੀਆਂ ਹਨ ਜਿਸ ਕਾਰਨ ਮਜ਼ਦੂਰਾਂ ਨੂੰ ਝੋਨਾ ਸੁਕਾਉਣ ਲਈ ਪਹਿਲਾਂ ਨਾਲੋਂ ਵੀ ਵੱਧ ਮਿਹਨਤ ਕਰਨੀ ਪੈ ਰਹੀ ਹੈ ਪਰ ਆੜ੍ਹਤੀਆਂ ਵਲੋਂ ਉਨ੍ਹਾਂ ਨੂੰ ਮਿਹਨਤ ਮੁਤਾਬਿਕ ਪੈਸੇ ਨਹੀਂ ਮਿਲ ਰਹੇ | ਮੰਡੀ ਮਜ਼ਦੂਰਾਂ ਵਲੋਂ ਲਾਏ ਧਰਨੇ ਕਾਰਨ ਮੇਨ ਰੋਡ 'ਤੇ ਕਿਸਾਨਾਂ ਦੀਆਂ ਝੋਨੇ ਦੀਆਂ ਟਰਾਲੀਆਂ ਰੁਕ ਗਈਆਂ ਜਿਸ ਕਾਰਨ ਮੰਡੀ ਤੋਂ ਲੈ ਕੇ ਮੇਨ ਚੌਕ ਤੱਕ ਜਾਮ ਲੱਗ ਜਾਣ ਕਰ ਕੇ ਲੋਕਾਂ ਨੂੰ ਭਾਰੀ ਮੁਸੀਬਤ ਦਾ ਸਾਹਮਣਾ ਕਰਨਾ ਪਿਆ | ਮੰਡੀ ਦੇ ਬਾਹਰ ਝੋਨੇ ਦੀਆਂ ਟਰਾਲੀਆਂ ਲੈ ਕੇ ਪ੍ਰੇਸ਼ਾਨੀ ਦੀ ਹਾਲਤ ਵਿਚ ਖੜ੍ਹੇ ਕਿਸਾਨਾਂ ਨੇ ਵੀ ਮਜਬੂਰੀ ਵੱਸ ਆਪਣੇ ਦਿਲ ਦੀ ਭੜਾਸ ਕੱਢਦਿਆਂ ਕਿਹਾ ਕਿ ਇਕ ਤਾਂ ਸੂਬਾ ਸਰਕਾਰ ਵਲੋਂ ਤੁਗ਼ਲਕੀ ਫ਼ਰਮਾਨ ਜਾਰੀ ਕਰ ਕੇ ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਰੋਕਿਆ ਜਾ ਰਿਹਾ ਪਰ ਇਸ ਕੰਮ ਲਈ ਵੀ ਕੋਈ ਸਹਾਇਤਾ ਨਹੀਂ ਦਿੱਤੀ ਜਾ ਰਹੀ ਅਤੇ ਦੂਜੇ ਪਾਸੇ ਮੰਡੀ ਅੰਦਰ ਵੀ ਕਿਸਾਨਾਂ ਨੂੰ ਦੋਵੇਂ ਹੱਥੀ ਲੁੱਟਿਆ ਜਾ ਰਿਹਾ ਹੈ | ਕਿਸਾਨਾਂ ਕਿਹਾ ਕਿ ਉਨ੍ਹਾਂ ਕੋਲੋਂ ਮਜ਼ਦੂਰਾਂ ਦੀ ਮਿਹਨਤ ਅਤੇ ਹੋਰ ਖ਼ਰਚੇ ਪਹਿਲਾਂ ਹੀ ਕੱਟ ਲਏ ਜਾਂਦੇ ਹਨ ਅਤੇ ਇਹ ਮਾਮਲਾ ਮੰਡੀ ਮਜ਼ਦੂਰਾਂ ਤੇ ਆੜ੍ਹਤੀਆਂ ਵਿਚਕਾਰ ਹੈ ਪਰ ਕਿਸਾਨਾਂ ਨੂੰ ਬਿਨਾਂ ਵਜ੍ਹਾ ਕਿਉਂ ਖ਼ਰਾਬ ਕੀਤਾ ਜਾ ਰਿਹਾ ਹੈ | ਵੱਧ ਨਮੀ ਸਬੰਧੀ ਜਦੋਂ ਨਮੀ ਚੈੱਕ ਕਰਨ ਵਾਲੇ ਮੁਲਾਜ਼ਮਾਂ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਉਨ੍ਹਾਂ ਵਲੋਂ ਨਮੀ ਪੂਰੀ ਚੈੱਕ ਕਰ ਕੇ ਹੀ ਟਰਾਲੀਆਂ ਦਾਖ਼ਲ ਕਰਵਾਈਆਂ ਜਾਂਦੀਆਂ ਹਨ ਤੇ ਇਹ ਮਾਮਲਾ ਆੜ੍ਹਤੀਆਂ ਅਤੇ ਮਜ਼ਦੂਰਾਂ ਦਾ ਹੀ ਹੈ | ਸਾਰੇ ਮਾਮਲੇ ਸਬੰਧੀ ਜਦੋਂ ਆੜ੍ਹਤੀਆਂ ਨਾਲ ਗੱਲਬਾਤ ਹੋਈ ਤਾਂ ਉਨ੍ਹਾਂ ਕਿਹਾ ਕਿ ਮਾਰਕੀਟ ਕਮੇਟੀ ਦੀਆਂ ਮਸ਼ੀਨਾਂ 'ਚ ਨਮੀ ਸਹੀ ਨਹੀਂ ਚੈੱਕ ਹੋ ਰਹੀ ਅਤੇ ਦੂਜੀਆਂ ਮਸ਼ੀਨਾਂ ਨਾਲ ਨਮੀ ਚੈੱਕ ਹੁੰਦੀ ਹੈ ਤਾਂ ਨਮੀ ਦਾ ਫ਼ਰਕ ਨਿਕਲ ਆਉਂਦਾ ਹੈ | ਉਨ੍ਹਾਂ ਕਿਹਾ ਕਿ ਜੇਕਰ ਮਜ਼ਦੂਰਾਂ ਨੂੰ ਕੋਈ ਪ੍ਰੇਸ਼ਾਨੀ ਹੈ ਤਾਂ ਮਾਮਲਾ ਗੱਲਬਾਤ ਰਾਹੀਂ ਹੱਲ ਕਰਨ ਨਾ ਕਿ ਕਿਸਾਨਾਂ ਨੂੰ ਖੱਜਲ-ਖ਼ੁਆਰ ਕੀਤਾ ਜਾਵੇ | ਮਸਲਾ ਵੱਧ ਜਾਣ ਕਾਰਨ ਮਾਰਕੀਟ ਕਮੇਟੀ ਸਕੱਤਰ ਵਜ਼ੀਰ ਸਿੰਘ ਨੇ ਵੀ ਪੁੱਜ ਕੇ ਸਮਝਾਉਣ ਦੀ ਪੂਰੀ ਕੋਸ਼ਿਸ਼ ਕੀਤੀ ਤੇ ਭਰੋਸਾ ਦਿਵਾਇਆ ਕਿ ਆੜ੍ਹਤੀਆਂ ਨਾਲ ਗੱਲਬਾਤ ਕਰਵਾ ਕੇ ਮਜ਼ਦੂਰਾਂ ਦੀਆਂ ਮੰਗਾਂ ਦਾ ਮਸਲਾ ਹੱਲ ਕਰਵਾਇਆ ਜਾਵੇਗਾ | ਕਰੀਬ 2 ਘੰਟੇ ਤੱਕ ਮਾਮਲਾ ਹੱਲ ਨਾ ਹੁੰਦਾ ਦੇਖ ਕਿਸਾਨਾਂ ਵੱਲ ਫ਼ਸਲ ਕਿਸੇ ਹੋਰ ਮੰਡੀ 'ਚ ਲਿਜਾਣ ਦਾ ਕਹਿ ਕੇ ਆਪਣੀਆਂ ਟਰਾਲੀਆਂ ਮੋੜਨੀਆਂ ਸ਼ੁਰੂ ਕਰ ਦਿੱਤੀਆਂ ਜਿਸ ਨਾਲ ਮਾਰਕੀਟ ਕਮੇਟੀ ਪ੍ਰਬੰਧਕਾਂ, ਆੜ੍ਹਤੀਆਂ ਤੇ ਮਜ਼ਦੂਰਾਂ ਦੀ ਤਲਖਬਾਜ਼ੀ ਨਰਮ ਪੈਂਦੀ ਨਜ਼ਰ ਆਈ | ਇਸ ਦੇ ਨਾਲ ਹੀ ਸੈਕਟਰੀ ਵਜ਼ੀਰ ਸਿੰਘ ਤੂਰ ਦੇ ਸਮਝਾਉਣ 'ਤੇ ਮਜ਼ਦੂਰਾਂ ਵਲੋਂ ਇਕ ਵਾਰ ਧਰਨਾ ਚੁੱਕ ਲਿਆ ਗਿਆ |

ਆਰ. ਐਸ. ਐਸ. ਨੇ ਮਨਾਇਆ ਸ਼ਸਤਰ ਪੂਜਨ

ਮੋਗਾ, 21 ਅਕਤੂਬਰ (ਜਸਪਾਲ ਸਿੰਘ ਬੱਬੀ/ਗੁਰਤੇਜ ਸਿੰਘ)-ਸ਼ਹੀਦੀ ਪਾਰਕ ਮੋਗਾ ਵਿਖੇ ਆਰ.ਐਸ.ਐਸ. ਦੇ ਸਥਾਪਨਾ ਦਿਵਸ 'ਤੇ ਵਰਕਰਾਂ ਨੇ ਸ਼ਸਤਰ ਪੂਜਨ ਕੀਤਾ ਉਪਰੰਤ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ 'ਚ ਮਾਰਚ ਕੀਤਾ | ਇਸ ਮੌਕੇ ਮੁੱਖ ਮਹਿਮਾਨ ਵਜੋਂ ਪ੍ਰੇਮ ਜਿੰਦਲ ਅਤੇ ...

ਪੂਰੀ ਖ਼ਬਰ »

ਜ਼ਿਲ੍ਹੇ ਦੇ ਸ਼ਹੀਦ ਜਵਾਨਾਂ ਦੇ 38 ਪਰਿਵਾਰਕ ਮੈਂਬਰਾਂ ਨੂੰ ਕੀਤਾ ਸਨਮਾਨਿਤ

ਮੋਗਾ, 21 ਅਕਤੂਬਰ (ਗੁਰਤੇਜ ਸਿੰਘ)-ਪੰਜਾਬ ਪੁਲਿਸ ਦੇ ਜਵਾਨਾਂ ਨੇ ਦੇਸ਼ ਦੀ ਏਕਤਾ ਤੇ ਅਖੰਡਤਾ ਬਰਕਰਾਰ ਰੱਖਣ ਲਈ ਮਹਾਨ ਸ਼ਹਾਦਤਾਂ ਦਿੱਤੀਆਂ ਤੇ ਉਨ੍ਹਾਂ ਦੀਆਂ ਕੁਰਬਾਨੀਆਂ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ | ਇਹ ਪ੍ਰਗਟਾਵਾ ਜ਼ਿਲ੍ਹਾ ਪੁਲਿਸ ਮੁਖੀ ਗੁਲਨੀਤ ...

ਪੂਰੀ ਖ਼ਬਰ »

ਕਿਸਾਨ ਸੰਘਰਸ਼ ਕਮੇਟੀ ਵਲੋਂ ਧਰਨਾ

ਧਰਮਕੋਟ, 21 ਅਕਤੂਬਰ (ਪਰਮਜੀਤ ਸਿੰਘ)-ਕਿਸਾਨ ਸੰਘਰਸ਼ ਕਮੇਟੀ ਪੰਜਾਬ ਵਲੋਂ ਕੰਪਨੀ ਵਲੋਂ ਮਿਸਤਰੀ ਦੀ ਮਜ਼ਦੂਰੀ ਨਾ ਦੇਣ ਕਰ ਕੇ ਕੰਪਨੀ ਸਾਹਮਣੇ ਅੱਜ ਦੂਸਰੇ ਦਿਨ ਵੀ ਧਰਨਾ ਦਿੱਤਾ ਗਿਆ | ਇਸ ਮੌਕੇ ਬੋਲਦਿਆਂ ਜ਼ੋਨ ਪ੍ਰਧਾਨ ਇੰਦਰਜੀਤ ਸਿੰਘ ਕੱਲੀਵਾਲ ਜ਼ਿਲ੍ਹਾ ...

ਪੂਰੀ ਖ਼ਬਰ »

ਸਮਾਜ ਸੇਵੀ ਬਾਬਾ ਕੁਲਵਿੰਦਰ ਸਾਬਰੀ ਵਲੋਂ ਬਿਮਾਰ ਗਊਆਂ ਦੇ ਇਲਾਜ ਲਈ ਆਰਥਿਕ ਮਦਦ

ਮੋਗਾ, 21 ਅਕਤੂਬਰ (ਅਮਰਜੀਤ ਸਿੰਘ ਸੰਧੂ)-ਅੱਜ ਸਾਡੇ ਸਮਾਜ ਅੰਦਰ ਗਊਆਂ ਦੀ ਏਨੀ ਦੁਰਦਸ਼ਾ ਹੋ ਰਹੀ ਹੈ ਕਿ ਇਨਾਂ ਨੂੰ ਦੁੱਧ ਪੀਣ ੳਪਰੰਤ ਸੜਕਾਂ 'ਤੇ ਛੱਡ ਦਿੱਤਾ ਜਾਦਾ ਹੈ ਇਹ ਗਊਆਂ ਜਿੱਥੇ ਭੁੱਖ ਨਾਲ ਮਰ ਰਹੀਆਂ ਹਨ, ਉੱਥੇ ਇਹ ਟਰੈਫਿਕ ਲਈ ਵੀ ਵੱਡੀ ਮਸੀਬਤ ਬਣਦੀਆਂ ਹਨ | ...

ਪੂਰੀ ਖ਼ਬਰ »

ਗੁਰਦੁਆਰਾ ਸ਼ਹੀਦ ਬਾਬਾ ਤੇਗ਼ਾ ਸਿੰਘ ਵਿਖੇ ਅੰਮਿ੍ਤ ਸੰਚਾਰ 24 ਨੂੰ

ਬਾਘਾ ਪੁਰਾਣਾ, 21 ਅਕਤੂਬਰ (ਬਲਰਾਜ ਸਿੰਗਲਾ)-ਗੁਰਦੁਆਰਾ ਸ਼ਹੀਦ ਬਾਬਾ ਤੇਗ਼ਾ ਸਿੰਘ (ਤਪ ਅਸਥਾਨ ਸੱਚਖੰਡ ਵਾਸੀ ਸੰਤ ਬਾਬਾ ਨਛੱਤਰ ਸਿੰਘ) ਚੰਦ ਪੁਰਾਣਾ ਵਿਖੇ ਕੱਤਕ ਦੀ ਪੂਰਨਮਾਸ਼ੀ ਦਾ ਦਿਹਾੜਾ ਸਮੂਹ ਸੰਗਤ ਅਤੇ ਸੇਵਾਦਾਰਾਂ ਦੇ ਸਹਿਯੋਗ ਨਾਲ ਅਤੇ ਉੱਘੇ ਸਮਾਜ ਸੇਵੀ ...

ਪੂਰੀ ਖ਼ਬਰ »

ਕਿਸਾਨ ਯੂਨੀਅਨ ਲੱਖੋਵਾਲ ਵਲੋਂ ਮੰਡੀ 'ਚ ਮੁਸ਼ਕਿਲਾਂ ਸਬੰਧੀ ਸੈਕਟਰੀ ਨਾਲ ਮੀਟਿੰਗ

ਬਾਘਾ ਪੁਰਾਣਾ, 21 ਅਕਤੂਬਰ (ਬਲਰਾਜ ਸਿੰਗਲਾ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਬਲਾਕ ਬਾਘਾ ਪੁਰਾਣਾ ਦੀ ਇਕਾਈ ਵਲੋਂ ਸੈਕਟਰੀ ਮਾਰਕੀਟ ਕਮੇਟੀ ਬਾਘਾ ਪੁਰਾਣਾ ਸੰਦੀਪ ਸਿੰਘ ਗੋਂਦਾਰਾ ਨਾਲ ਮੀਟਿੰਗ ਕੀਤੀ ਗਈ | ਕਿਸਾਨ ਆਗੂਆਂ ਨੇ ਸੈਕਟਰੀ ਮਾਰਕੀਟ ਕਮੇਟੀ ਕੋਲੋਂ ...

ਪੂਰੀ ਖ਼ਬਰ »

ਵਿਧਾਇਕ ਬਰਾੜ ਨੇ 'ਪਰਾਲੀ ਸੜੂ ਕੇ ਨਾ' ਦੇ ਸਵਾਲ ਦਾ ਜਵਾਬ ਦੇਣ ਦੀ ਬਜਾਏ ਵੱਟਿਆ ਟਾਲਾ

ਠੱਠੀ ਭਾਈ, 21 ਅਕਤੂਬਰ (ਜਗਰੂਪ ਸਿੰਘ ਮਠਾੜੂ)-ਬੇਸ਼ੱਕ ਪ੍ਰਦੂਸ਼ਣ ਦੀ ਸਮੱਸਿਆ ਨਾਲ ਨਿਪਟਣ ਲਈ ਸਰਕਾਰ ਨੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਲਗਾਉਣ ਦੀ ਪੂਰਨ ਤੌਰ 'ਤੇ ਪਾਬੰਦੀ ਦੀ ਹਦਾਇਤ ਕੀਤੀ ਹੋਈ ਹੈ ਪਰ ਇਸ ਦੇ ਬਾਵਜੂਦ ਪਿੰਡਾਂ 'ਚ ਕਿਸਾਨਾਂ ਵਲੋਂ ਪਰਾਲੀ ਨੂੰ ...

ਪੂਰੀ ਖ਼ਬਰ »

ਮਿਲਾਵਟਖੋਰ ਸਾਵਧਾਨ

ਮਿਲਾਵਟਖੋਰੀ ਕਰਨ ਵਾਲਿਆਂ ਨੂੰ ਹੋ ਸਕਦੀ ਹੈ 10 ਸਾਲ ਕੈਦ ਤੇ ਜੁਰਮਾਨਾ

ਮੋਗਾ, 21 ਅਕਤੂਬਰ (ਗੁਰਤੇਜ ਸਿੰਘ)-ਜਿੱਥੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸ਼ੁਰੂ ਕੀਤੀ ਮੁਹਿੰਮ ਤੰਦਰੁਸਤ ਮਿਸ਼ਨ ਪੰਜਾਬ ਨੂੰ ਲੈ ਕੇ ਪੰਜਾਬ ਦਾ ਸਿਹਤ ਵਿਭਾਗ ਪੱਬਾਂ-ਭਾਰ ਹੋਇਆ ਜਾਪਦਾ ਹੈ ਅਤੇ ਇਸੇ ਮੁਹਿੰਮ ਦੇ ਨਾਲ ਤਿਉਹਾਰਾਂ ਦੇ ਦਿਨਾਂ ...

ਪੂਰੀ ਖ਼ਬਰ »

ਦਹੇਜ ਮਾਮਲੇ 'ਚ ਸਹੁਰੇ ਪਰਿਵਾਰ ਦੀ ਔਰਤ ਸਮੇਤ 3 ਨਾਮਜ਼ਦ

ਮੋਗਾ, 21 ਅਕਤੂਬਰ (ਸ਼ਿੰਦਰ ਸਿੰਘ ਭੁਪਾਲ)-ਚੀਨੂੰ ਉਰਫ਼ ਕੁਮਕੁਮ ਪੁੱਤਰੀ ਸੁਭਾਸ਼ ਕੁਮਾਰ ਵਾਸੀ ਸਿਵਲ ਲਾਈਨਜ਼ ਮੋਗਾ ਦੀ 21 ਮਈ 2018 ਦੀ ਸ਼ਿਕਾਇਤ ਦੀ ਪੜਤਾਲ ਡੀ.ਐਸ.ਪੀ. ਸਿਟੀ ਮੋਗਾ ਨੇ ਜ਼ਿਲ੍ਹਾ ਪੁਲਿਸ ਮੁਖੀ ਮੋਗਾ ਦੇ ਹੁਕਮਾਂ ਤਹਿਤ ਕੀਤੀ | ਇਸ ਰਿਪੋਰਟ ਦੇ ਆਧਾਰ 'ਤੇ ...

ਪੂਰੀ ਖ਼ਬਰ »

ਸਾਲਾਨਾ ਕਬੱਡੀ ਟੂਰਨਾਮੈਂਟ 'ਚ 65 ਕਿੱਲੋ 'ਚੋਂ ਸੰਗਤਪੁਰਾ ਦੀ ਟੀਮ ਜੇਤੂ

ਬਾਘਾ ਪੁਰਾਣਾ, 21 ਅਕਤੂਬਰ (ਬਲਰਾਜ ਸਿੰਗਲਾ)-ਪ੍ਰਾਚੀਨ ਦੁਸਹਿਰਾ ਕਮੇਟੀ ਬਾਘਾ ਪੁਰਾਣਾ ਵਲੋਂ ਨੌਜਵਾਨਾਂ ਨੂੰ ਖੇਡਾਂ ਵੱਲ ਜੋੜਨ ਲਈ ਆਪਣੀ ਪਰੰਪਰਾ ਨੂੰ ਅੱਗੇ ਤੋਰਦਿਆਂ ਹੋਇਆ ਸਾਲਾਨਾ ਕਬੱਡੀ ਟੂਰਨਾਮੈਂਟ ਵਰਿੰਦਰ ਬਾਂਸਲ ਡੀ.ਐਮ. ਵਾਲੇ, ਪਵਨ ਕੁਮਾਰ ਪੰਮਾ ...

ਪੂਰੀ ਖ਼ਬਰ »

ਡੀ. ਐੱਸ. ਪੀ. ਕੇਸਰ ਸਿੰਘ ਨੇ ਕੀਤੀ ਆੜ੍ਹਤੀ ਐਸੋਸੀਏਸ਼ਨ ਨਾਲ ਮੀਟਿੰਗ

ਮੋਗਾ, 21 ਅਕਤੂਬਰ (ਗੁਰਤੇਜ ਸਿੰਘ)-ਅੱਜ ਡੀ.ਐੱਸ.ਪੀ. ਸਿਟੀ ਕੇਸਰ ਸਿੰਘ ਨੇ ਸੁਰੱਖਿਆ ਦੇ ਮੱਦੇਨਜ਼ਰ ਆੜ੍ਹਤੀਆ ਐਸੋਸੀਏਸ਼ਨ ਮੋਗਾ ਦੇ ਨਾਲ ਉਨ੍ਹਾਂ ਦੇ ਦਫ਼ਤਰ ਦਾਣਾ ਮੰਡੀ ਵਿਖੇ ਇਕ ਵਿਸ਼ੇਸ਼ ਮੀਟਿੰਗ ਕੀਤੀ ਜਿੱਥੇ ਡੀ.ਐੱਸ.ਪੀ. ਕੇਸਰ ਸਿੰਘ ਨੇ ਆਪਣੇ ਸੰਬੋਧਨ 'ਚ ...

ਪੂਰੀ ਖ਼ਬਰ »

ਐਸ. ਬੀ. ਆਰ. ਐਸ. ਗੁਰੂਕੁਲ ਮਹਿਣਾ 'ਚ ਨਸ਼ਿਆਂ ਪ੍ਰਤੀ ਜਾਗਰੂਕਤਾ ਸੈਮੀਨਾਰ

ਮੋਗਾ, 21 ਅਕਤੂਬਰ (ਗੁਰਤੇਜ ਸਿੰਘ/ਜਸਪਾਲ ਸਿੰਘ ਬੱਬੀ)-ਵਿੱਦਿਅਕ ਸੰਸਥਾ ਐਸ. ਬੀ .ਆਰ. ਐਸ. ਗੁਰੂਕੁਲ ਮਹਿਣਾ ਮੋਗਾ ਜੋ ਕਿ ਚੇਅਰਮੈਨ ਸਰਦਾਰ ਦਲਜੀਤ ਸਿੰਘ ਥਿੰਦ ਜੀ ਕੈਨੇਡੀਅਨ, ਵਾਈਸ ਚੇਅਰਮੈਨ ਸ਼ੰਮੀ ਗਰਗ ਅਤੇ ਪਿ੍ੰਸੀਪਲ ਧਵਨ ਕੁਮਾਰ ਦੀ ਅਗਵਾਈ ਹੇਠ ਚਲਾਈ ਜਾ ਰਹੀ ...

ਪੂਰੀ ਖ਼ਬਰ »

ਕੋਕਰੀ ਬੁੱਟਰਾਂ ਵਿਖੇ ਪੰਜਾਬ ਸਰਕਾਰ ਨੇ ਸਬਸਿਡੀ 'ਤੇ ਖੇਤੀਬਾੜੀ ਸੰਦ ਦਿੱਤੇ

ਕਿਸ਼ਨਪੁਰਾ ਕਲਾਂ, 21 ਅਕਤੂਬਰ (ਅਮੋਲਕ ਸਿੰਘ ਕਲਸੀ)-ਝੋਨੇ ਦੀ ਪਰਾਲੀ ਨੂੰ ਖੇਤਾਂ 'ਚ ਨਸ਼ਟ ਕਰਨ ਲਈ ਪੰਜਾਬ ਸਰਕਾਰ ਕਿਸਾਨਾਂ ਨੂੰ ਸਬਸਿਡੀ 'ਤੇ ਖੇਤੀਬਾੜੀ ਸੰਦ ਕੋਕਰੀ ਬੁੱਟਰਾਂ ਵਿਖੇ ਨਵੇਂ ਬਣੇ ਦੀ ਕਿਸਾਨ ਸੇਵਾ ਕੇਂਦਰ ਦਾ ਉਦਘਾਟਨ ਹਲਕਾ ਵਿਧਾਇਕ ਸੁਖਜੀਤ ਸਿੰਘ ...

ਪੂਰੀ ਖ਼ਬਰ »

ਕਿਸਾਨ ਯੂਨੀਅਨ ਲੱਖੋਵਾਲ ਦੀ ਮੀਟਿੰਗ

ਬਾਘਾ ਪੁਰਾਣਾ, 21 ਅਕਤੂਬਰ (ਬਲਰਾਜ ਸਿੰਗਲਾ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਮਹੀਨਾਵਾਰ ਮੀਟਿੰਗ ਇੱਥੇ ਹੋਈ ਜਿਸ 'ਚ ਗੁਰਜੀਤ ਸਿੰਘ ਖ਼ਾਲਸਾ ਲੰਗੇਆਣਾ ਬਲਾਕ ਪ੍ਰਧਾਨ ਬਾਘਾ ਪੁਰਾਣਾ, ਜ਼ਿਲ੍ਹਾ ਪ੍ਰਧਾਨ ਜਸਵੰਤ ਸਿੰਘ ਜੈਮਲ ਵਾਲਾ, ਜ਼ਿਲ੍ਹਾ ਸਕੱਤਰ ...

ਪੂਰੀ ਖ਼ਬਰ »

ਸ਼ਹੀਦ ਨਛੱਤਰ ਸਿੰਘ ਧਾਲੀਵਾਲ ਦੀ 30ਵੀਂ ਬਰਸੀ 'ਤੇ ਸਮਾਗਮ

ਮੋਗਾ, 21 ਅਕਤੂਬਰ (ਗੁਰਤੇਜ ਸਿੰਘ)-ਅੱਜ ਮੋਗਾ ਦੇ ਬੱਸ ਸਟੈਂਡ ਵਿਖੇ ਰੋਡਵੇਜ਼ ਕਾਮਿਆਂ ਤੇ ਕਿਰਤੀ ਜਮਾਤ ਦੇ ਹਾਮੀ ਰਹੇ ਸ਼ਹੀਦ ਨਛੱਤਰ ਸਿੰਘ ਧਾਲੀਵਾਲ ਦੀ 30ਵੀਂ ਬਰਸੀ ਮਨਾਈ ਗਈ ਜਿਸ 'ਚ ਪੰਜਾਬ ਭਰ ਤੋਂ 18 ਪੰਜਾਬ ਰੋਡਵੇਜ਼ ਦੇ ਡੀਪੂਆਂ ਦੀ ਲੀਡਰਸ਼ਿਪ, ਵਰਕਰ, ...

ਪੂਰੀ ਖ਼ਬਰ »

ਲੰਬੇ ਵਾਲ ਵੇਚਣ ਤੇ ਖ਼ਰੀਦ ਦੇ ਰੁਝਾਨ ਨੂੰ ਠੱਲ੍ਹ ਪਾਉਣ ਦੀ ਮੰਗ

ਬੋਹਾ, 21 ਅਕਤੂਬਰ (ਪ.ਪ.)-ਅਕਸਰ ਹੀ ਗਲੀਆਂ, ਬਾਜ਼ਾਰਾਂ ਅੰਦਰ ਕੁਝ ਰੇਹੜੀਆਂ-ਫੜੀਆਂ, ਸਾਈਕਲਾਂ ਤੇ ਸਵਾਰ ਲੋਕਾਂ ਵਲੋਂ ਮਨੁੱਖੀ ਲੰਬੇ ਵਾਲ 1500 ਰੁਪਏ ਪ੍ਰਤੀ ਕਿੱਲੋ ਵੇਚਣ ਦੇ ਹੋਕੇ ਦਿੱਤੇ ਜਾ ਰਹੇ ਹਨ, ਜਿਸ ਤੋਂ ਆਮ ਲੋਕ ਕਾਫ਼ੀ ਖਫ਼ਾ ਹਨ | ਬਾਬਾ ਜਸਵਿੰਦਰ ਸਿੰਘ ਬੋਹਾ ...

ਪੂਰੀ ਖ਼ਬਰ »

ਸ਼ਹੀਦ ਕਮਾਂਡੋ ਦੇ ਪਰਿਵਾਰ ਨੂੰ ਸਨਮਾਨਿਤ ਕੀਤਾ

ਕੋਟ ਈਸੇ ਖਾਂ, 21 ਅਕਤੂਬਰ (ਗੁਰਮੀਤ ਸਿੰਘ ਖ਼ਾਲਸਾ)-ਸਾਲ 1992 'ਚ ਪਿੰਡ ਨਸੀਰਪੁਰ ਜਾਨੀਆ ਦਾ ਗੁਰਦੀਪ ਦਾਸ ਪੁੱਤਰ ਜਗੀਰ ਦਾਸ ਜੋ ਕਿ ਆਪਣੀ ਡਿਊਟੀ ਕਰਦੇ ਸਮੇਂ ਸ਼ਹੀਦ ਹੋ ਗਿਆ ਸੀ, ਉਸ ਦੇ ਪਰਿਵਾਰ ਨੂੰ ਜ਼ਿਲ੍ਹਾ ਪੁਲਿਸ ਮੁਖੀ ਗੁਲਨੀਤ ਸਿੰਘ ਖੁਰਾਨਾ ਦੀਆਂ ਹਦਾਇਤਾਂ ...

ਪੂਰੀ ਖ਼ਬਰ »

ਮੁੱਖ ਬੱਸ ਅੱਡੇ ਤੋਂ ਸੱਖਣਾ ਤੇ ਅਨੇਕਾਂ ਸਮੱਸਿਆਵਾਂ ਨਾਲ ਜੂਝ ਰਿਹੈ ਕਸਬਾ ਬਿਲਾਸਪੁਰ

ਬਿਲਾਸਪੁਰ, 21 ਅਕਤੂਬਰ (ਸੁਰਜੀਤ ਸਿੰਘ ਗਾਹਲਾ)-ਪੰਜਾਬ ਦੀ ਸਿਆਸਤ 'ਚ ਅਹਿਮ ਸਥਾਨ ਰੱਖਣ ਵਾਲਾ ਅਤੇ ਮੋਗਾ ਜ਼ਿਲ੍ਹੇ ਦਾ ਪ੍ਰਸਿੱਧ ਕਸਬਾ ਬਿਲਾਸਪੁਰ ਜੋ ਇਸ ਵੇਲੇ ਬਹੁਤ ਸਾਰੀਆਂ ਸਮੱਸਿਆਵਾਂ ਨਾਲ ਘਿਰਿਆ ਹੋਇਆ ਹੈ | ਸਭ ਤੋਂ ਅਹਿਮ ਮਸਲਾ ਮੁੱਖ ਬੱਸ ਅੱਡੇ ਦੀ ਅਣਹੋਂਦ ...

ਪੂਰੀ ਖ਼ਬਰ »

ਕੌਾਸਲਰ ਚੋਪੜਾ ਨੇ ਬੂਟਿਆਂ ਦੀ ਰੱਖਿਆ ਲਈ ਸੁਰੱਖਿਆ ਜੰਗਲੇ ਲਗਾਏ

ਮੋਗਾ, 21 ਅਕਤੂਬਰ (ਜਸਪਾਲ ਸਿੰਘ ਬੱਬੀ)-ਨਗਰ ਨਿਗਮ ਮੋਗਾ ਦੇ ਵਾਰਡ ਨੰਬਰ 10 ਨੂੰ ਸ਼ਹਿਰ ਦਾ ਵਿਕਾਸ ਪੱਖੋਂ ਹਰਿਆ-ਭਰਿਆ ਤੇ ਨਮੂਨੇ ਦਾ ਵਾਰਡ ਬਣਾਉਣ ਕਈ ਵਾਰਡ ਕੌਾਸਲਰ ਰੀਟਾ ਚੋਪੜਾ ਤੇ ਸਮਾਜ ਸੇਵੀ ਵਨੀਤ ਚੋਪੜਾ ਨੇ ਵਾਰਡ ਵਾਸੀਆਂ ਦੇ ਸਹਿਯੋਗ ਨਾਲ ਸ਼ਾਂਤੀ ਨਗਰ ...

ਪੂਰੀ ਖ਼ਬਰ »

ਧਰਮ ਪ੍ਰਚਾਰ ਤੇ ਪ੍ਰਸਾਰ ਲਈ ਸਮਾਗਮ ਸ਼ੁਰੂ

ਨੱਥੂਵਾਲਾ ਗਰਬੀ, 21 ਅਕਤੂਬਰ (ਸਾਧੂ ਰਾਮ ਲੰਗੇਆਣਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਰਮ ਦੇ ਪ੍ਰਚਾਰ ਤੇ ਪਸਾਰ ਲਈ ਨੇੜਲੇ ਇਤਿਹਾਸਕ ਪਿੰਡ ਡਰੋਲੀ ਭਾਈ ਵਿਖੇ ਹਫ਼ਤਾਵਾਰੀ ਸਮਾਗਮ ਸ਼ੁਰੂ ਕੀਤੇ ਗਏ ਤੇ ਇਹ ਜਾਣਕਾਰੀ ਲੋਕਲ ...

ਪੂਰੀ ਖ਼ਬਰ »

ਅਧਿਆਪਕਾਂ ਦੀ ਘਾਟ ਹੋਣ ਨਾਲ ਬੱਚਿਆਂ ਦੇ ਭਵਿੱਖ ਨੂੰ ਖ਼ਤਰਾ-ਬਹਿਰਾਮਕੇ

ਕੋਟ ਈਸੇ ਖਾਂ, 21 ਅਕਤੂਬਰ (ਨਿਰਮਲ ਸਿੰਘ ਕਾਲੜਾ)-ਪੰਜਾਬ ਸਰਕਾਰ ਨੇ ਬੀਤੇ ਦਿਨ ਪੰਜਾਬ ਦੇ ਅਧਿਆਪਕਾਂ ਦੀ ਤਨਖ਼ਾਹ ਬਹੁਤ ਘੱਟ ਕਰ ਦਿੱਤੀ ਹੈ ਜੋ ਕਿ ਅਧਿਆਪਕਾਂ ਨਾਲ ਸਰਾਸਰ ਧੱਕਾ ਹੈ | ਪੰਜਾਬ ਸਰਕਾਰ ਜਾਣ ਬੁਝ ਕੇ ਸਿੱਖਿਆ ਦੇ ਮਿਆਰ ਨੂੰ ਨੀਵਾਂ ਕਰ ਰਿਹਾ ਹੈ ਜਿਸ ਨਾਲ ...

ਪੂਰੀ ਖ਼ਬਰ »

ਆਰਸੇਟੀ ਮੋਗਾ ਵਿਖੇ ਸਿਹਤ ਜਾਗਰੂਕਤਾ ਸੈਮੀਨਾਰ

ਮੋਗਾ, 21 ਅਕਤੂਬਰ (ਜਸਪਾਲ ਸਿੰਘ ਬੱਬੀ)-ਪੇਂਡੂ ਸਵੈ ਰੁਜ਼ਗਾਰ ਸਿਖਲਾਈ ਸੰਸਥਾ (ਆਰਸੇਟੀ) ਮੋਗਾ ਡਾਇਰੈਕਟਰ ਐਚ.ਪੀ. ਸਿੰਘ ਦੀ ਅਗਵਾਈ ਤੇ ਸਮਾਜ ਸੇਵੀ ਐਸ.ਕੇ. ਬਾਂਸਲ ਦੇ ਸਹਿਯੋਗ ਨਾਲ ਸਿਹਤ ਸਬੰਧੀ ਸਿੱਖਿਆਰਥੀਆਂ ਨੂੰ ਜਾਣਕਾਰੀ ਦੇਣ ਲਈ ਸੈਮੀਨਾਰ ਲਗਾਇਆ ਗਿਆ | ਜਿਸ ...

ਪੂਰੀ ਖ਼ਬਰ »

ਖ਼ਰੀਦ ਇੰਸਪੈਕਟਰ ਦੀ ਕੁੱਟਮਾਰ ਸਬੰਧੀ 2 ਆੜ੍ਹਤੀਆਂ ਸਮੇਤ ਕਈ ਅਣਪਛਾਤਿਆਂ ਿਖ਼ਲਾਫ਼ ਮੁਕੱਦਮਾ ਦਰਜ
ਇੰਸਪੈਕਟਰ ਹਸਪਤਾਲ 'ਚ ਜ਼ੇਰੇ ਇਲਾਜ

ਬਲਵਿੰਦਰ ਸਿੰਘ ਧਾਲੀਵਾਲ ਬੁਢਲਾਡਾ (ਮਾਨਸਾ), 21 ਅਕਤੂਬਰ-ਸਥਾਨਕ ਮਾਰਕੀਟ ਕਮੇਟੀ ਅਧੀਨ ਪੈਂਦੇ ਖ਼ਰੀਦ ਕੇਂਦਰ ਦੋਦੜਾ ਵਿਖੇ ਵੇਅਰ ਹਾਊਸ ਏਜੰਸੀ ਦੇ ਇੰਸਪੈਕਟਰ ਦੀ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਭਾਵੇਂ ਥਾਣਾ ਸਦਰ ਪੁਲਿਸ ਬੁਢਲਾਡਾ ਨੇ 2 ਆੜ੍ਹਤੀਆਂ ...

ਪੂਰੀ ਖ਼ਬਰ »

ਵੁਮੈਨ ਸੈੱਲ ਪਤੀ-ਪਤਨੀ ਦੇ ਝਗੜਿਆਂ ਦਾ ਹੱਲ ਕਰਵਾਉਣ ਲਈ ਵਧੀਆ ਜ਼ਰੀਆ-ਦਵਿੰਦਰ ਕੌਰ

ਮਾਨਸਾ, 21 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)-ਪੁਲਿਸ ਵਿਭਾਗ ਦਾ ਵੁਮੈਨ ਸੈੱਲ ਕੇਂਦਰ ਪਤੀ-ਪਤਨੀਆਂ ਦੇ ਘਰੇਲੂ ਝਗੜਿਆਂ ਦਾ ਹੱਲ ਕਰਵਾਉਣ ਲਈ ਵਧੀਆ ਜਰੀਆ ਹੈ | ਮਾਨਸਾ ਕੇਂਦਰ 'ਚ ਪਿਛਲੇ 2 ਮਹੀਨਿਆਂ ਦੌਰਾਨ 23 ਪਰਿਵਾਰਾਂ ਦਾ ਜਿੱਥੇ ਆਪਸੀ ਰਾਜ਼ੀਨਾਮਾ ਕਰਵਾਇਆ ਗਿਆ ...

ਪੂਰੀ ਖ਼ਬਰ »

ਹਾਈਵੇ ਰੋਡ ਸੰਘਰਸ਼ ਕਮੇਟੀ ਵਲੋਂ ਸੰਘਰਸ਼ ਦਾ ਐਲਾਨ

ਬਰੇਟਾ, 21 ਅਕਤੂਬਰ (ਰਵਿੰਦਰ ਕੌਰ ਮੰਡੇਰ)-ਸਥਾਨਕ ਹਾਈਵੇ ਰੋਡ ਸੰਘਰਸ਼ ਕਮੇਟੀ ਵਲੋਂ ਐਫ.ਸੀ.ਆਈ .ਪੱਲੇਦਾਰ ਯੂਨੀਅਨ ਦੇ ਦਫ਼ਤਰ ਵਿਚ ਭਰਵੀਂ ਇਕੱਤਰਤਾ ਕੀਤੀ ਗਈ | ਸੰਬੋਧਨ ਕਰਦਿਆਂ ਬੁਲਾਰਿਆਂ ਨੇ ਕਿਹਾ ਕਿ ਕਮੇਟੀ ਵਲੋਂ ਐਸ.ਡੀ.ਐਮ .ਬੁਢਲਾਡਾ ਨੂੰ ਦਿੱਤੇ ਇਤਰਾਜ਼ ਜੋ ...

ਪੂਰੀ ਖ਼ਬਰ »

ਮਜ਼ਦੂਰ ਖੁੱਲੇ੍ਹ 'ਚ ਸ਼ੌਚ ਜਾ ਕੇ ਸਵੱਛ ਭਾਰਤ ਮੁਹਿੰਮ ਦੀ ਉਡਾ ਰਹੇ ਨੇ ਖਿੱਲੀ

ਭੀਖੀ, 21 ਅਕਤੂਬਰ (ਸਿੱਧੂ)-ਸਥਾਨਕ ਅਨਾਜ ਮੰਡੀ ਵਿਖੇ ਕੰਮ ਕਰ ਰਹੇ ਪੰਜਾਬੀ ਅਤੇ ਪ੍ਰਵਾਸੀ ਮਜ਼ਦੂਰ ਸਵੇਰ ਸਮੇਂ ਮੰਡੀ ਦੇ ਆਸ-ਪਾਸ ਪਈਆਂ ਖੁੱਲ੍ਹੀਆਂ ਥਾਵਾਂ ਅਤੇ ਖੇਤਾਂ ਨੂੰ ਜਾਂਦੇ ਰਸਤਿਆਂ 'ਤੇ ਖੁੱਲੇ੍ਹ 'ਚ ਸ਼ੌਚਾਲਿਆ ਜਾਣ ਨੂੰ ਰੋਕਣ 'ਤੇ ਸਰਕਾਰ ਵਲੋਂ ਲਗਾਈ ...

ਪੂਰੀ ਖ਼ਬਰ »

ਨਰਮੇ ਦੀ ਫ਼ਸਲ 'ਤੇ ਝੁਲਸ ਰੋਗ ਦੇ ਹਮਲੇ ਨੇ ਕਿਸਾਨਾਂ ਦੇ ਹੋਸ਼ ਉਡਾਏ

ਬਰੇਟਾ, 21 ਅਕਤੂਬਰ (ਜੀਵਨ ਸ਼ਰਮਾ)-ਇਲਾਕੇ 'ਚ ਨਰਮੇ ਦੀ ਫ਼ਸਲ ਨੂੰ ਪਿਛਲੇ ਕੁਝ ਦਿਨਾਂ ਤੋਂ ਝੁਲਸ ਰੋਗ ਪੈ ਜਾਣ ਕਰ ਕੇ ਨਰਮਾ ਉਤਪਾਦਕ ਕਿਸਾਨਾਂ ਦੇ ਹੋਸ਼ ਉਡਾ ਕੇ ਰੱਖ ਦਿੱਤੇ ਹਨ | ਇਸ ਵਾਰ ਭਾਵੇਂ ਨਰਮੇ ਦੀ ਫ਼ਸਲ ਉੱਪਰ ਚਿੱਟ ਤੇਲੇ ਦੀ ਮਾਰ ਪਿਛਲੇ ਸਾਲਾਂ ਦੇ ...

ਪੂਰੀ ਖ਼ਬਰ »

ਪ੍ਰਦੂਸ਼ਿਤ ਵਾਤਾਵਰਨ ਸਬੰਧੀ ਵਿਦਿਆਰਥੀਆਂ ਦੇ ਚਾਰਟ ਮੁਕਾਬਲੇ ਕਰਵਾਏ

ਸਮਾਧ ਭਾਈ, 21 ਅਕਤੂਬਰ (ਗੁਰਮੀਤ ਸਿੰਘ ਮਾਣੂੰਕੇ)-ਵਾਤਾਵਰਨ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਸਬੰਧੀ ਅਨੰਦ ਸਾਗਰ ਪਬਲਿਕ ਸਕੂਲ ਰੌਾਤਾ 'ਚ ਵਿਦਿਆਰਥੀਆਂ ਦੇ ਚਾਰਟ ਮੁਕਾਬਲੇ ਕਰਵਾਏ ਗਏ | ਇਸ ਸਮੇਂ ਪਿ੍ੰਸੀਪਲ ਅਮਰਜੀਤ ਸਿੰਘ ਨੇ ਦੱਸਿਆ ਕਿ ਪ੍ਰਦੂਸ਼ਿਤ ਹੋ ਰਹੇ ...

ਪੂਰੀ ਖ਼ਬਰ »

-ਮਾਮਲਾ ਸੇਵਾ ਮੁਕਤ ਕਰਮਚਾਰੀ ਨੂੰ ਫ਼ੰਡਾਂ ਦੀ ਅਦਾਇਗੀ ਦਾ-

ਅਦਾਲਤ ਦੇ ਹੁਕਮਾਂ ਨਾਲ ਵਣ ਵਿਭਾਗ ਦੀ ਪ੍ਰਾਪਰਟੀ 25 ਨੂੰ ਨਿਲਾਮ ਹੋਵੇਗੀ

ਜ਼ੀਰਾ, 21 ਅਕਤੂਬਰ (ਮਨਜੀਤ ਸਿੰਘ ਢਿੱਲੋਂ)- ਵਣ ਵਿਭਾਗ ਵਿਚੋਂ ਸੇਵਾ ਮੁਕਤ ਹੋਏ ਇਕ ਕਰਮਚਾਰੀ ਸੀਤਾ ਸਿੰਘ ਨੂੰ ਬਣਦੇ ਸੇਵਾ ਲਾਭ ਦੇਣ ਲਈ ਅਦਾਲਤ ਨੇ ਐੱਸ.ਡੀ.ਐਮ. ਫ਼ਿਰੋਜ਼ਪੁਰ ਅਤੇ ਤਹਿਸੀਲਦਾਰ ਫ਼ਿਰੋਜ਼ਪੁਰ ਨੂੰ ਵਣ ਵਿਭਾਗ ਦੀ ਪ੍ਰਾਪਰਟੀ ਨਿਲਾਮ ਕਰਨ ਸਬੰਧੀ ...

ਪੂਰੀ ਖ਼ਬਰ »

-ਮਾਮਲਾ ਐਕਸੀਡੈਂਟ 'ਚ ਮਾਰੇ ਗਏ ਵਿਅਕਤੀ ਦੇ ਦੋਸ਼ੀ ਨੂੰ ਬਚਾਉਣ ਵਾਸਤੇ ਕੀਤੀ ਖ਼ਾਮੀਆਂ ਭਰੀ ਤਫ਼ਤੀਸ਼ ਦਾ-

ਅਦਾਲਤ ਨੇ ਹਵਲਦਾਰ ਬਲਰਾਜ ਸਿੰਘ ਵਿਰੱੁਧ ਕਾਰਵਾਈ ਲਈ ਡੀ.ਸੀ. ਅਤੇ ਐੱਸ.ਐੱਸ.ਪੀ. ਨੂੰ ਦਿੱਤੇ ਨਿਰਦੇਸ਼

ਫ਼ਿਰੋਜ਼ਪੁਰ, 21 ਅਕਤੂਬਰ (ਰਾਕੇਸ਼ ਚਾਵਲਾ)- ਕਾਰ ਸਵਾਰ ਵਲੋਂ ਤੇਜ਼ ਰਫ਼ਤਾਰ ਅਤੇ ਲਾਪਰਵਾਹੀ ਵਰਤਦੇ ਹੋਏ ਟੱਕਰ ਮਾਰ ਕੇ ਇਕ ਮੋਟਰਸਾਈਕਲ ਸਵਾਰ ਦੀ ਹੋਈ ਮੌਤ ਦੇ ਮਾਮਲੇ 'ਚ ਫ਼ਿਰੋਜ਼ਪੁਰ ਦੀ ਜੁਡੀਸ਼ੀਅਲ ਅਦਾਲਤ ਨੇ ਨਿਵੇਕਲਾ ਫ਼ੈਸਲਾ ਦਿੰਦੇ ਹੋਏ ਕੇਸ 'ਚ ਨਾਮਜ਼ਦ ...

ਪੂਰੀ ਖ਼ਬਰ »

ਭਾਜਪਾ ਆਗੂ ਕਮਲ ਸ਼ਰਮਾ ਨੇ ਪਿੰਡ ਅਲੀ ਵਾਲਾ 'ਚ 5 ਲੱਖ ਨਾਲ ਬਣਿਆ ਆਂਗਣਵਾੜੀ ਸੈਂਟਰ ਕੀਤਾ ਲੋਕ ਅਰਪਿਤ

ਫ਼ਿਰੋਜ਼ਪੁਰ, 21 ਅਕਤੂਬਰ (ਜਸਵਿੰਦਰ ਸਿੰਘ ਸੰਧੂ)- ਦੇਸ਼ ਨੂੰ ਅੰਗਰੇਜ਼ਾਂ ਦੀ ਗੁਲਾਮੀ ਤੋਂ ਮੁਕਤ ਕਰਵਾਉਣ ਵਾਲੇ ਸ਼ਹੀਦਾਂ ਵਲੋਂ ਪਾਏ ਪੂਰਨਿਆਂ 'ਤੇ ਚੱਲ ਕੇ ਕੇਂਦਰ ਵਿਚਲੀ ਮੋਦੀ ਸਰਕਾਰ ਜਿੱਥੇ ਲੋਕ ਹਿੱਤਾਂ ਲਈ ਦਲੇਰਾਨਾ ਤੇ ਇਮਾਨਦਾਰੀ ਨਾਲ ਸਖ਼ਤ ਫ਼ੈਸਲਾ ਲੈ ...

ਪੂਰੀ ਖ਼ਬਰ »

ਬਾਬਾ ਦੀਪ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਮਨਾਉਣ ਸਬੰਧੀ ਹੋਈ ਮੀਟਿੰਗ

ਫ਼ਿਰੋਜ਼ਪੁਰ, 21 ਅਕਤੂਬਰ (ਜਸਵਿੰਦਰ ਸਿੰਘ ਸੰਧੂ)- ਸ਼ਹਿਰ ਦੇ ਮਖੂ ਗੇਟ ਵਿਖੇ ਸਥਿਤ ਗੁਰਦੁਆਰਾ ਭਾਈ ਹਾਕਮ ਸਿੰਘ ਵਿਖੇ ਹਰ ਸਾਲ ਬਾਬਾ ਦੀਪ ਸਿੰਘ ਜੀ ਦੇ ਮਨਾਏ ਜਾਂਦੇ ਸ਼ਹੀਦੀ ਦਿਹਾੜੇ ਦੇ ਸਬੰਧ ਵਿਚ ਅੱਜ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਦੀ ਹੋਈ ...

ਪੂਰੀ ਖ਼ਬਰ »

ਅਤੁੱਲ ਮੈਮੋਰੀਅਲ ਬਾਸਕਟਬਾਲ ਚੈਂਪੀਅਨਸ਼ਿਪ 'ਚ ਫ਼ਿਰੋਜ਼ਪੁਰ ਜੇਤੂ ਤੇ ਫ਼ਰੀਦਕੋਟ ਉਪ ਜੇਤੂ ਰਿਹਾ

ਫ਼ਿਰੋਜ਼ਪੁਰ, 21 ਅਕਤੂਬਰ (ਜਸਵਿੰਦਰ ਸਿੰਘ ਸੰਧੂ)- ਬ੍ਰਦਰਜ਼ ਬਾਸਕਟ ਕਲੱਬ ਵਲੋਂ ਜ਼ਿਲ੍ਹਾ ਬਾਸਕਟਬਾਲ ਐਸੋਸੀਏਸ਼ਨ ਦੇ ਸਹਿਯੋਗ ਨਾਲ ਜ਼ਿਲ੍ਹਾ ਖੇਡ ਵਿਭਾਗ ਦੀ ਯੋਗ ਅਗਵਾਈ ਹੇਠ ਬਾਸਕਟਬਾਲ ਦੇ ਨਾਮੀ ਮਹਿਰੂਮ ਖਿਡਾਰੀ ਅਤੁੱਲ ਆਦਿ ਨੂੰ ਸਮਰਪਿਤ ਸ਼ਹੀਦ ਭਗਤ ਸਿੰਘ ...

ਪੂਰੀ ਖ਼ਬਰ »

ਬਿਸ਼ਪ ਐਗਨੇਲੋ ਰੂਫੀਨੋ ਗ੍ਰੈਸਿਸ ਨੇ ਰੀਬਨ ਕੱਟ ਕੇ ਕੀਤਾ ਰਾਣੀ ਮਰੀਆ ਕੈਥੋਲਿਕ ਚਰਚ ਦਾ ਉਦਘਾਟਨ

ਜ਼ੀਰਾ, 21 ਅਕਤੂਬਰ (ਮਨਜੀਤ ਸਿੰਘ ਢਿੱਲੋਂ)- ਕੈਥੋਲਿਕ ਚਰਚ ਪੰਜਾਬ ਵਲੋਂ ਜ਼ੀਰਾ ਵਿਖੇ ਸਥਾਪਿਤ ਕੀਤੀ ਗਈ ਰਾਣੀ ਮਰੀਆ ਕੈਥੋਲਿਕ ਚਰਚ ਜ਼ੀਰਾ ਵਿਖੇ ਇਕ ਵਿਸ਼ੇਸ਼ ਸਮਾਗਮ ਕੈਥੋਲਿਕ ਚਰਚ ਜ਼ੀਰਾ ਦੇ ਫਾਦਰ ਡੈਨਿਸ਼ ਥੋਮਸ ਦੀ ਪ੍ਰਧਾਨਗੀ ਹੇਠ ਕਰਵਾਇਆ ਗਿਆ, ਜਿਸ ਵਿਚ ...

ਪੂਰੀ ਖ਼ਬਰ »

ਬੋਰੀਆਂ ਨਾਲ ਭਰੇ ਓਵਰਲੋਡ ਟਰੱਕ ਦਿੰਦੇ ਹਨ ਹਾਦਸਿਆਂ ਨੂੰ ਸੱਦਾ, ਪੁਲਿਸ ਪ੍ਰਸ਼ਾਸਨ ਵੀ ਕੁੰਭਕਰਨੀ ਨੀਂਦ ਸੁੱਤਾ

ਜ਼ੀਰਾ, 21 ਅਕਤੂਬਰ (ਮਨਜੀਤ ਸਿੰਘ ਢਿੱਲੋਂ)- ਭਾਵੇਂ ਕਿ ਪੰਜਾਬ ਸਰਕਾਰ ਅਤੇ ਸਮਾਜ ਸੇਵੀ ਸੰਸਥਾਵਾਂ ਤੋਂ ਇਲਾਵਾ ਟਰੈਫ਼ਿਕ ਵਿਭਾਗ ਵਲੋਂ ਜਾਗਰੂਕਤਾ ਸੈਮੀਨਾਰ ਲਗਾ ਕੇ ਲੋਕਾਂ ਨੂੰ ਸੜਕੀ ਨਿਯਮਾਂ ਬਾਰੇ ਜਾਣਕਾਰੀ ਦਿੱਤੀ ਜਾਂਦੀ ਹੈ ਅਤੇ ਇਨ੍ਹਾਂ ਨਿਯਮਾਂ ਦੀ ...

ਪੂਰੀ ਖ਼ਬਰ »

ਪੁਰਾਣੇ ਝਗੜੇ ਦੇ ਚਲਦਿਆਂ ਕਾਤਲਾਨਾ ਹਮਲਾ ਕਰ ਮਾਰੀਆਂ ਗੰਭੀਰ ਸੱਟਾਂ

ਫ਼ਿਰੋਜ਼ਪੁਰ, 21 ਅਕਤੂਬਰ (ਜਸਵਿੰਦਰ ਸਿੰਘ ਸੰਧੂ)- ਪੁਲਿਸ ਥਾਣਾ ਮਮਦੋਟ ਅਧੀਨ ਪੈਂਦੇ ਪਿੰਡ ਹਜ਼ਾਰਾ ਸਿੰਘ ਵਾਲਾ ਅੰਦਰ ਪੁਰਾਣੇ ਝਗੜੇ ਦੇ ਚੱਲਦਿਆਂ ਕੁਝ ਲੋਕਾਂ ਨੇ ਬਗੀਚਾ ਸਿੰਘ ਨਾਮੀ ਵਿਅਕਤੀ ਉੱਪਰ ਹਮਲਾ ਕਰਕੇ ਗੰਭੀਰ ਸੱਟਾਂ ਮਾਰੀਆਂ, ਜਿਸ ਨੂੰ ਇਲਾਜ ਲਈ ਗੁਰੂ ...

ਪੂਰੀ ਖ਼ਬਰ »

ਮਾਲਵਾ ਗੀਤਕਾਰ ਸਭਾ ਨਿਹਾਲ ਸਿੰਘ ਵਾਲਾ ਦੀ ਇਕੱਤਰਤਾ

ਨਿਹਾਲ ਸਿੰਘ ਵਾਲਾ, 21 ਅਕਤੂਬਰ (ਪਲਵਿੰਦਰ ਸਿੰਘ ਟਿਵਾਣਾ)-ਮਾਲਵਾ ਗੀਤਕਾਰ ਸਭਾ ਨਿਹਾਲ ਸਿੰਘ ਸਿੰਘ ਵਾਲਾ ਦੀ ਇਕੱਤਰਤਾ ਸਭਾ ਦੇ ਪ੍ਰਧਾਨ ਚਰਨਾ ਪੱਤੋ ਦੀ ਅਗਵਾਈ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੱਤੋ ਹੀਰਾ ਸਿੰਘ ਵਾਲਾ ਵਿਖੇ ਹੋਈ | ਜਿਸ 'ਚ ਵੱਖ-ਵੱਖ ਪਿੰਡਾਂ ...

ਪੂਰੀ ਖ਼ਬਰ »

ਆੜ੍ਹਤੀ ਯੂਨੀਅਨ ਮੰਡੀ ਰੋੜਾਂਵਾਲੀ ਦੇ ਪ੍ਰਧਾਨ ਕੁਲਵਿੰਦਰ ਸਿੰਘ ਸੰਧੂ ਵਲੋਂ ਵਾਲੀਬਾਲ ਟੂਰਨਾਮੈਂਟ ਦਾ ਉਦਘਾਟਨ

ਮੰਡੀ ਰੋੜਾਂਵਾਲੀ, 21 ਅਕਤੂਬਰ (ਮਨਜੀਤ ਸਿੰਘ ਬਰਾੜ)-ਇੱਥੋਂ ਨਾਲ ਲੱਗਦੇ ਪਿੰਡ ਤਾਰੇ ਵਾਲਾ ਵਿਖੇ ਬਾਬਾ ਗੰਡਾ ਮੱਲ ਪ੍ਰਬੰਧਕ ਕਮੇਟੀ ਵਲੋਂ ਬਾਬਾ ਜੀ ਦੀ ਯਾਦ 'ਚ ਪਹਿਲਾ ਵਾਲੀਬਾਲ ਟੂਰਨਾਮੈਂਟ ਸਮੂਹ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਕਰਵਾਇਆ ਗਿਆ | ਇਸ ਟੂਰਨਾਮੈਂਟ ...

ਪੂਰੀ ਖ਼ਬਰ »

ਜੰਗਲਾਤ ਵਿਭਾਗ ਨਾਜਾਇਜ਼ ਤੌਰ 'ਤੇ ਹੋ ਰਹੀ ਰੁੱਖਾਂ ਦੀ ਕਟਾਈ ਰੋਕਣ ਵਿਚ ਅਸਫਲ

ਮੰਡੀ ਅਰਨੀਵਾਲਾ, 21 ਅਕਤੂਬਰ (ਨਿਸ਼ਾਨ ਸਿੰਘ ਸੰਧੂ)-ਮਿਸ਼ਨ ਤੰਦਰੁਸਤ ਪੰਜਾਬ ਤਹਿਤ ਲੱਖਾਂ ਬੂਟੇ ਵੰਡ ਕੇ ਨੰਬਰ ਬਟੋਰਨ ਵਾਲਾ ਜੰਗਲਾਤ ਵਿਭਾਗ ਆਪਣੇ ਕੰਮਾਂ ਪ੍ਰਤੀ ਕਿੰਨਾ ਕੁ ਸੁਹਿਰਦ ਹੈ | ਇਸ ਦੀ ਮਿਸਾਲ ਮਲੋਟ ਫ਼ਾਜ਼ਿਲਕਾ ਰੋਡ ਅਤੇ ਅਰਨੀਵਾਲਾ ਖੇਤਰ ਨਾਲ ...

ਪੂਰੀ ਖ਼ਬਰ »

ਸ਼ਹੀਦ ਜਵਾਨਾਂ ਨੂੰ 118ਵੀਂ ਬਟਾਲੀਅਨ ਵਲੋਂ ਸ਼ਰਧਾਂਜਲੀ ਭੇਂਟ

ਜਲਾਲਾਬਾਦ, 21 ਅਕਤੂਬਰ (ਕਰਨ ਚੁਚਰਾ)-ਐਤਵਾਰ ਨੰੂ ਸੀਮਾ ਸੁਰੱਖਿਆ ਬਲ ਦੀ 118ਵੀਂ ਬਟਾਲੀਅਨ ਜਲਾਲਾਬਾਦ ਦੇ ਵਿਹੜੇ ਵਿੱਚ ਕਮਾਂਡੈਂਟ ਰਣਬੀਰ ਸਿੰਘ ਦੀ ਅਗਵਾਈ ਹੇਠ ਆਪਣੇ ਕਰਤੱਵਾਂ ਨੰੂ ਨਿਭਾਉਂਦੇ ਹੋਏ ਦੇਸ਼ ਦੀ ਰੱਖਿਆ ਲਈ ਜਾਨਾਂ ਕੁਰਬਾਨ ਕਰਨ ਵਾਲੇ ਪੁਲਸ ਅਤੇ ...

ਪੂਰੀ ਖ਼ਬਰ »

ਜਥੇਦਾਰ ਦਾਨੇਵਾਲੀਆ ਨੇ ਕੀਤੀ ਸੁਖਬੀਰ ਨਾਲ ਮੁਲਾਕਾਤ

ਅਬੋਹਰ, 21 ਅਕਤੂਬਰ (ਸੁਖਜਿੰਦਰ ਸਿੰਘ ਢਿੱਲੋਂ)-ਸ਼੍ਰੋਮਣੀ ਅਕਾਲੀ ਦਲ ਦੇ ਟਕਸਾਲੀ ਲੀਡਰ ਜਥੇਦਾਰ ਗੁਰਲਾਲ ਸਿੰਘ ਦਾਨੇਵਾਲੀਆ ਨੇ ਪਾਰਟੀ ਦੇ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ ਕੀਤੀ | ਇਸ ਦੌਰਾਨ ਉਨ੍ਹਾਂ ਨੇ ਇਲਾਕੇ ਦੀ ਸਿਆਸੀ ਸਥਿਤੀ ਬਾਰੇ ਵਿਚਾਰਾਂ ...

ਪੂਰੀ ਖ਼ਬਰ »

ਬੱਲੂਆਣੇ ਦਾ ਨੌਜਵਾਨ ਡਿਊਟੀ ਤੋਂ ਘਰ ਵਾਪਸ ਜਾਂਦਾ ਹੋਇਆ ਲੁੱਟਮਾਰ ਦਾ ਸ਼ਿਕਾਰ

ਜਲਾਲਾਬਾਦ, 21 ਅਕਤੂਬਰ (ਜਤਿੰਦਰ ਪਾਲ ਸਿੰਘ)-ਸ਼ਹਿਰ ਜਲਾਲਾਬਾਦ ਵਿੱਚ ਪੁਲਸ ਪ੍ਰਸ਼ਾਸਨ ਤੋਂ ਬੇਖ਼ੌਫ ਹੋਏ ਝਪਟ ਮਾਰਾਂ ਦੇ ਹੌਸਲੇ ਦਿਨੋਂ ਦਿਨ ਬੁਲੰਦ ਹੁੰਦੇ ਜਾ ਰਹੇ ਹਨ ਅਤੇ ਪੁਲਸ ਵੱਲੋਂ ਕੋਈ ਠੋਸ ਕਾਰਵਾਈ ਨਾ ਹੋਣ ਕਰਕੇ ਲੋਕਾਂ ਦਾ ਭਰੋਸਾ ਪੁਲਸ ਵਿਭਾਗ ਤੇ ...

ਪੂਰੀ ਖ਼ਬਰ »

ਸੜਕ 'ਚ ਪਿਅ ਖੱਡਾ ਦੇ ਰਿਹੈ ਹਾਦਸਿਆਂ ਨੂੰ ਸੱਦਾ

ਸੀਤੋ ਗੁੰਨੋ, 21 ਅਕਤੂਬਰ (ਜਸਮੇਲ ਸਿੰਘ ਢਿੱਲੋਂ)-ਸੀਤੋ ਗੁੰਨੋ ਤੋਂ ਬਜੀਦਪੁਰ ਭੋਮਾ ਤੱਕ ਕੁੱਝ ਸਾਲ ਪਹਿਲਾਂ ਬਣੀ ਸੜਕ 'ਤੇ ਪਿਅ ਖੱਡਾ ਹਰ ਸਮੇਂ ਹਾਦਸਿਆਂ ਨੂੰ ਸੱਦਾ ਦਿੰਦਾ ਨਜ਼ਰ ਆਉਂਦਾ ਹੈ | ਇਕ ਤਾਂ ਇਹ ਸੜਕ ਜ਼ਮੀਨ ਤੋਂ ਲਗਪਗ 7-8 ਫੁੱਟ ਉੱਚੀ ਬਣੀ ਹੋਈ ਹੈ ਤੇ ਦੂਜਾ ...

ਪੂਰੀ ਖ਼ਬਰ »

ਜਲਾਲਾਬਾਦ 'ਚ ਕਾਂਗਰਸ ਦੇ ਬਹੁਗਿਣਤੀ ਲੀਡਰਾਂ ਦੀ ਆਪਸੀ ਖਿੱਚੋਤਾਣ ਕਾਰਨ ਕਾਂਗਰਸੀ ਵਰਕਰ ਆਪਣੇ ਹੀ ਲੀਡਰਾਂ ਤੋਂ ਹੋਏ ਔਖੇ

ਮੰਡੀ ਘੁਬਾਇਆ, 21 ਅਕਤੂਬਰ (ਅਮਨ ਬਵੇਜਾ)-ਜਲਾਲਾਬਾਦ ਵਿਧਾਨ ਸਭਾ ਹਲਕਾ ਸਭ ਤੋਂ ਸੰਵੇਦਨਸ਼ੀਲ ਮੰਨਿਆ ਗਿਆ ਸੀ ਕਿਉਂਕਿ 2017 ਦੀਆਂ ਵਿਧਾਨ ਸਭਾ ਚੋਣਾਂ ਦੇ ਦੌਰਾਨ 3 ਦਿੱਗਜ ਨੇਤਾ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਕਾਂਗਰਸ ਪਾਰਟੀ ਵੱਲੋਂ ...

ਪੂਰੀ ਖ਼ਬਰ »

ਗਰੀਨ ਟਿ੍ਬਿਊਨਲ ਅਨੁਸਾਰ ਕਿਸਾਨਾਂ ਦੀ ਸਹਾਇਤਾ ਨਾ ਹੋਣ ਕਰਕੇ ਕਿਸਾਨਾਂ ਵੱਲੋਂ ਪਰਾਲੀ ਨੂੰ ਅੱਗ ਲਾਉਣਾ ਜਾਰੀ

ਜਲਾਲਾਬਾਦ,21ਅਕਤੂਬਰ(ਜਤਿੰਦਰ ਪਾਲ ਸਿੰਘ)-ਝੋਨੇ ਦੀ ਪਰਾਲੀ ਸਾੜਨ ਤੋਂ ਰੋਕਣ ਲਈ ਭਾਵੇਂ ਪ੍ਰਸ਼ਾਸਨ ਵੱਲੋਂ ਕਈ ਤਰਾਂ ਦੇ ਐਲਾਨ ਕੀਤੇ ਜਾ ਰਹੇ ਹਨ ਅਤੇ ਸਖ਼ਤ ਕਾਰਵਾਈ ਦੇ ਸੰਕੇਤ ਵੀ ਦਿੱਤੇ ਜਾ ਰਹੇ ਹਨ ਪਰ ਫੇਰ ਵੀ ਕਿਸਾਨ ਮਜਬੂਰੀ ਵੱਸ ਖੇਤ ਦੀ ਪਰਾਲੀ ਨੂੰ ਅੱਗ ਲਗਾ ...

ਪੂਰੀ ਖ਼ਬਰ »

ਜਥੇਦਾਰ ਨਰ ਸਿੰਘ ਘੱਟਿਆਵਾਲੀ ਨੇ ਛੱਡਿਆ ਅਕਾਲੀ ਦਲ

ਫ਼ਾਜ਼ਿਲਕਾ, 21 ਅਕਤੂਬਰ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਜ਼ਿਲ੍ਹੇ ਵਿਚ ਟਕਸਾਲੀ ਅਕਾਲੀ ਆਗੂਆਂ ਅਤੇ ਵਰਕਰਾਂ ਵਲੋਂ ਪਾਰਟੀ ਨੂੰ ਛੱਡਣ ਚੱਲ ਰਹੇ ਸਿਲਸਿਲੇ ਦੇ ਤਹਿਤ ਪਿੰਡ ਘੱਟਿਆਵਾਲੀ ਦੇ ਟਕਸਾਲੀ ਅਕਾਲੀ ਪਰਿਵਾਰ ਨਾਲ ਸੰਬੰਧਿਤ ਨਰ ਸਿੰਘ ਘੱਟਿਆਵਾਲੀ ਨੇ ...

ਪੂਰੀ ਖ਼ਬਰ »

ਅਬੋਹਰ ਗੈੱਸ ਏਜੰਸੀ ਨੇ ਜਾਗਰੂਕਤਾ ਸੈਮੀਨਾਰ ਲਾਇਆ

ਅਬੋਹਰ, 21 ਅਕਤੂਬਰ (ਸੁਖਜਿੰਦਰ ਸਿੰਘ ਢਿੱਲੋਂ)-ਅਬੋਹਰ ਗੈੱਸ ਏਜੰਸੀ ਵਲੋਂ ਪਿੰਡ ਢਾਣੀ ਬਿਸ਼ੇਸ਼ਰਨਾਥ ਦੇ ਪੰਚਾਇਤ ਘਰ ਵਿਚ ਜਾਗਰੂਕਤਾ ਤੇ ਸੁਰੱਖਿਆ ਸੈਮੀਨਾਰ ਲਾਇਆ ਗਿਆ | ਇਸ ਮੌਕੇ 'ਤੇ ਜਗਦੀਸ਼ ਜੁਨੇਜਾ ਤੇ ਹਰਬੰਸ ਸਿੰਘ ਨੇ ਪੰਜ ਕਿੱਲੋ ਦੇ ਗੈੱਸ ਸਿਲੰਡਰ ਬਾਰੇ ...

ਪੂਰੀ ਖ਼ਬਰ »

ਸ਼ਹੀਦ ਭਾਈ ਮਨੀ ਸਿੰਘ ਗ੍ਰੰਥੀ ਸਭਾ ਦੀ ਮੀਟਿੰਗ 'ਚ ਕਈ ਮਤਿਆਂ ਨੂੰ ਸਰਵਸੰਮਤੀ ਨਾਲ ਪ੍ਰਵਾਨਗੀ

ਫ਼ਾਜ਼ਿਲਕਾ, 21 ਅਕਤੂਬਰ (ਦਵਿੰਦਰ ਪਾਲ ਸਿੰਘ)-ਸ਼ਹੀਦ ਭਾਈ ਮਨੀ ਸਿੰਘ ਗ੍ਰੰਥੀ ਸਭਾ ਦੀ ਮੀਟਿੰਗ ਫ਼ਾਜ਼ਿਲਕਾ ਵਿਖੇ ਹੋਈ | ਜਿਸ ਵਿਚ ਸਰਵ ਸੰਮਤੀ ਨਾਲ ਅੰਮਿ੍ਤ ਸਿੰਘ ਨੂੰ ਪ੍ਰਧਾਨ ਚੁਣਿਆ ਗਿਆ | ਮੀਟਿੰਗ ਵਿਚ ਸਿੱਖ ਸੰਗਤ ਨੂੰ ਡੇਰਿਆਂ, ਪਾਖੰਡਵਾਦ ਤੋਂ ਦੂਰ ਹਟਾ ਕੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX