ਤਾਜਾ ਖ਼ਬਰਾਂ


ਹਰਸਿਮਰਤ ਬਾਦਲ ਤੇ ਗੁਰਜੀਤ ਔਜਲਾ ਨੇ ਵੀ ਜਗਾਏ ਦੀਵੇ
. . .  57 minutes ago
ਅਜਨਾਲਾ, 5 ਅਪ੍ਰੈਲ (ਗੁਰਪ੍ਰੀਤ ਸਿੰਘ ਢਿੱਲੋਂ) - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਪੀਲ 'ਤੇ ਕੇਂਦਰ ਮੰਤਰੀ ਹਰਸਿਮਰਤ ਕੋਰ ਬਾਦਲ ਅਤੇ ਅੰਮ੍ਰਿਤਸਰ ਤੋਂ ਲੋਕ ਸਭਾ ਮੈਂਬਰ ਗੁਰਜੀਤ ਔਜਲਾ ਨੇ ਵੀ ਦੀਵੇ ਜਗਾ ਕੇ ਕੋਰੋਨਾ ਖ਼ਿਲਾਫ਼ ਲੜਾਈ 'ਚ ਇੱਕਜੁੱਟਤਾ ਦਾ ਸਬੂਤ ਦਿੱਤਾ।ਇਸ ਮੌਕੇ ਹਰਸਿਮਰਤ ਕੌਰ ਬਾਦਲ...
ਖ਼ਰਾਬ ਮੌਸਮ ਦੇ ਬਾਵਜੂਦ ਲੋਕਾਂ ਨੇ ਜਗਾਈਆਂ ਮੋਮਬਤੀਆਂ, ਦੀਵੇ ਤੇ ਮੋਬਾਈਲ ਲਾਈਟਾਂ
. . .  about 1 hour ago
ਫ਼ਾਜ਼ਿਲਕਾ/ਬੰਗਾ/ਮਾਧੋਪੁਰ/ਛਾਹੜ(ਸੰਗਰੂਰ)/ਤਪਾ ਮੰਡੀ/ਘਨੌਰ/ਬਟਾਲਾ/ਬਾਘਾ ਪੁਰਾਣਾ/ਪਾਤੜਾਂ/ਜਲਾਲਾਬਾਦ/ਹੁਸ਼ਿਆਰਪੁਰ, 5 ਅਪ੍ਰੈਲ (ਪ੍ਰਦੀਪ ਕੁਮਾਰ, ਜਸਵੀਰ ਸਿੰਘ ਨੂਰਪੁਰ, ਨਰੇਸ਼ ਮਹਿਰਾਪੁਰ/ਪ੍ਰਵੀਨ ਗਰਗ, ਕਾਹਲੋਂ,ਪੁਰੇਵਾਲ, ਜਸਵੀਰ ਸਿੰਘ ਔਜਲਾ, ਬਲਜਿੰਦਰ ਸਿੰਘ ਗਿੱਲ, ਬਲਰਾਜ ਸਿੰਗਲਾ, ਕਰਨ ਚੁਚਰਾ, ਗੁਰਇਕਬਾਲ ਸਿੰਘ ਖ਼ਾਲਸਾ, ਹਰਜਾਪ ਸਿੰਘ) ਪ੍ਰਧਾਨ ਮੰਤਰੀ ਦੀ ਅਪੀਲ 'ਤੇ ਖ਼ਰਾਬ ਮੌਸਮ ਦੇ ਬਾਵਜੂਦ ਲੋਕਾਂ ਨੇ ਦੀਵੇ, ਮੋਮਬਤੀਆਂ ਅਤੇ ਮੋਬਾਈਲਾਂ ਦੀਆਂ ਲਾਈਟਾਂ ਜਗ੍ਹਾ ਕੇ ਇੱਕਜੁੱਟਤਾ...
ਪੰਜਾਬ 'ਚ ਲੋਕਾਂ ਨੇ ਵੱਖ ਵੱਖ ਥਾਵਾਂ 'ਤੇ ਜਗਾਈਆਂ ਮੋਮਬਤੀਆਂ, ਦੀਵੇ
. . .  about 1 hour ago
ਅੰਮ੍ਰਿਤਸਰ/ਤਪਾ ਮੰਡੀ/ ਭਦੌੜ/ਫਿਰੋਜ਼ਪੁਰ, 5 ਅਪ੍ਰੈਲ (ਰਾਜੇਸ਼ ਕੁਮਾਰ ਸੰਧੂ, ਵਿਜੇ ਸ਼ਰਮਾ, ਜਸਵਿੰਦਰ ਸਿੰਘ ਸੰਧੂ, ਗੁਰਪ੍ਰੀਤ ਸਿੰਘ ਢਿੱਲੋਂ, ਵਿਨੋਦ ਕਲਸੀ, ਰਜਿੰਦਰ ਬੱਤਾ) - ਪ੍ਰਧਾਨ ਮੰਤਰੀ ਨਰਿੰਦਰ ਮੋਦੀ...
ਪ੍ਰਧਾਨ ਮੰਤਰੀ ਦੀ ਅਪੀਲ 'ਤੇ ਲੋਕਾਂ ਨੇ ਜਗਾਏ ਦੀਵੇ, ਮੋਮਬਤੀਆਂ
. . .  about 1 hour ago
ਜਲੰਧਰ, 5 ਅਪ੍ਰੈਲ (ਅ.ਬ) - ਕੋਰੋਨਾ ਵਾਇਰਸ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਪੀਲ 'ਤੇ ਦੇਸ਼ ਭਰ 'ਚ ਲੋਕਾਂ ਨੇ ਆਪਣੇ ਆਪਣੇ ਘਰਾਂ ਦੀ ਬੱਤੀਆਂ ਬੰਦ ਕਰ ਕੇ ਮੋਮਬਤੀਆਂ ਤੇ ਦੀਵੇ ਜਗਾ ਕੇ ਇੱਕਜੁੱਟਤਾ ਦਾ ਸਬੂਤ...
ਬੱਤੀਆਂ ਬੰਦ ਕਰਕੇ ਦੀਵੇ ਬਾਲਣ ਤੋਂ ਪਹਿਲਾਂ ਹੀ ਤੇਜ਼ ਹਨੇਰੀ ਕਾਰਨ ਸਰਹੱਦੀ ਖੇਤਰ ਦੀ ਬੱਤੀ ਹੋਈ ਗੁੱਲ
. . .  about 1 hour ago
ਬਟਾਲਾ, 5 ਅਪ੍ਰੈਲ (ਕਾਹਲੋਂ) - ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀਂ ਨਰਿੰਦਰ ਮੋਦੀ ਵਲੋਂ ਅੱਜ ਰਾਤ ਨੂੰੰ 9 ਵਜੇ ਬੱਤੀਆਂ ਬੰਦ ਕਰਕੇ ਦੀਵੇ ਬਾਲਣ ਦੇ ਕੀਤੇ ਗਏ ਐਲਾਨ ਨੂੰ ਲੋਕਾਂ ਵਲੋਂ ਅਮਲੀਜਾਮਾਂ ਪਹਿਨਾਉਣ ਤੋਂ ਪਹਿਲਾਂ...
ਪੰਜਾਬ 'ਚ ਕੋਰੋਨਾ ਵਾਇਰਸ ਕਾਰਨ 7ਵੀਂ ਮੌਤ
. . .  about 2 hours ago
ਪਠਾਨਕੋਟ, 5 ਅਪ੍ਰੈਲ (ਸੁਜਾਨਪੁਰ) - ਪਠਾਨਕੋਟ ਦੇ ਕਸਬਾ ਸੁਜਾਨਪੁਰ 'ਚ ਪੈਂਦੇ ਮੁਹੱਲਾ ਸ਼ੇਖਾਂ ਵਿਖੇ ਕੋਰੋਨਾ ਵਾਇਰਸ ਦੀ ਪਾਈ ਗਈ ਪੀੜਤ ਮਹਿਲਾ ਦੀ ਅੱਜ ਅੰਮ੍ਰਿਤਸਰ ਵਿਖੇ ਇਲਾਜ...
ਯੁਵਰਾਜ ਸਿੰਘ ਨੇ ਕੋਰੋਨਾ ਲਈ ਦਿੱਤੇ 50 ਲੱਖ
. . .  about 3 hours ago
ਜਲੰਧਰ, 5 ਅਪ੍ਰੈਲ (ਅ.ਬ) - ਕ੍ਰਿਕਟਰ ਯੁਵਰਾਜ ਸਿੰਘ ਨੇ ਕੋਰੋਨਾ ਵਾਇਰਸ ਲਈ ਆਪਣੇ ਵੱਲੋਂ 50 ਲੱਖ ਰੁਪਏ ਪੀ.ਐਮ ਕੇਅਰਸ ਨੂੰ ਦਾਨ ਵਜੋਂ ਦਿੱਤੇ...
ਪੰਜਾਬ 'ਚ ਤਬਲੀਗ਼ੀ ਜਮਾਤ ਨਾਲ ਸਬੰਧਿਤ ਹੁਣ ਤੱਕ ਕੋਰੋਨਾ ਦੇ 6 ਮਾਮਲਿਆਂ ਦੀ ਪੁਸ਼ਟੀ
. . .  about 3 hours ago
ਚੰਡੀਗੜ੍ਹ, 5 ਅਪ੍ਰੈਲ (ਵਿਕਰਮਜੀਤ ਮਾਨ) - ਪੰਜਾਬ 'ਚ ਤਬਲੀਗ਼ੀ ਜਮਾਤ ਨਾਲ ਸਬੰਧਿਤ ਹੁਣ ਤੱਕ 350 ਲੋਕਾਂ ਦੇ ਕੋਰੋਨਾ ਵਾਇਰਸ ਨੂੰ ਲੈ ਕੇ ਨਮੂਨੇ ਲਏ ਗਏ ਸਨ, ਜਿਨ੍ਹਾਂ 'ਚੋਂ 6 ਦੀ...
ਕੋਰੋਨਾ ਵਾਇਰਸ : ਬਰਤਾਨੀਆ 'ਚ 24 ਘੰਟਿਆਂ ਦੌਰਾਨ 621 ਮੌਤਾਂ
. . .  about 3 hours ago
ਲੰਡਨ, 5 ਅਪ੍ਰੈਲ (ਮਨਪ੍ਰੀਤ ਸਿੰਘ ਬੱਧਨੀ ਕਲਾਂ) - ਕੋਰੋਨਾ ਵਾਇਰਸ ਕਾਰਨ ਬਰਤਾਨੀਆ 'ਚ 24 ਘੰਟਿਆਂ ਦੌਰਾਨ 621 ਲੋਕਾਂ ਦੀ ਮੌਤ ਹੋਣ ਦੀ ਖ਼ਬਰ ਹੈ। ਕੋਰੋਨਾ ਵਾਇਰਸ ਕਾਰਨ...
ਮਾਨਸਿਕ ਪ੍ਰੇਸ਼ਾਨੀ ਦੀ ਸ਼ਿਕਾਰ ਔਰਤ ਵੱਲੋਂ ਗੋਲੀ ਮਾਰ ਕੇ ਖ਼ੁਦਕੁਸ਼ੀ
. . .  about 3 hours ago
ਪਾਤੜਾਂ, 5 ਅਪ੍ਰੈਲ (ਗੁਰਇਕਬਾਲ ਸਿੰਘ ਖਾਲਸਾ ) - ਪੁਰਾਣੀਆਂ ਕਾਰਾਂ ਦੀ ਵੇਚ ਖਰੀਦ ਦਾ ਕੰਮ ਕਰਨ ਵਾਲੇ ਇੱਕ ਵਿਅਕਤੀ ਦੀ ਪਿਛਲੇ ਕੁਝ ਦਿਨਾਂ ਤੋਂ ਮਾਨਸਿਕ ਪ੍ਰੇਸ਼ਾਨੀ ਦਾ ਸਾਹਮਣਾ ਕਰਦੀ...
ਸਰਹੱਦੀ ਖੇਤਰ ਦੇ ਪਿੰਡਾਂ 'ਚ ਬਾਰਸ਼ ਅਤੇ ਗੜੇਮਾਰੀ ਸ਼ੁਰੂ
. . .  about 3 hours ago
ਬੱਚੀ ਵਿੰਡ, 5 ਅਪ੍ਰੈਲ (ਬਲਦੇਵ ਸਿੰਘ ਕੰਬੋ)- ਪਿਛਲੇ ਕਈ ਦਿਨਾਂ ਤੋਂ ਤਿੱਖੀ ਧੁੱਪ ਅਤੇ ਸਾਫ਼ ਮੌਸਮ ਦੇ ਚੱਲਦਿਆਂ ਵੱਧ ਰਿਹਾ...
ਗੁਰੂਹਰਸਹਾਏ ਵਿਖੇ ਨਜਾਇਜ਼ ਕਬਜ਼ਿਆਂ 'ਤੇ ਨਗਰ ਕੌਂਸਲ ਦਾ ਚਲਿਆ ਬੁਲਡੋਜ਼ਰ
. . .  about 4 hours ago
ਗੁਰੂਹਰਸਹਾਏ, 5 ਅਪ੍ਰੈਲ (ਹਰਚਰਨ ਸਿੰਘ ਸੰਧੂ)- ਕੋਰੋਨਾ ਵਾਇਰਸ ਦੇ ਚੱਲਦਿਆਂ ਲੱਗੇ ਕਰਫਿਊ ਦੌਰਾਨ ਗੁਰੂਹਰਸਹਾਏ....
ਕਰਫ਼ਿਊ ਦੌਰਾਨ ਫ਼ਾਜ਼ਿਲਕਾ ਜ਼ਿਲ੍ਹਾ ਪ੍ਰਸ਼ਾਸਨ 29 ਹਾਜ਼ਰ ਲੋਕਾਂ ਤੱਕ ਮੁਹੱਈਆ ਕਰਵਾ ਰਿਹਾ ਹੈ ਖਾਣਾ - ਡੀ.ਸੀ
. . .  about 4 hours ago
ਫ਼ਾਜ਼ਿਲਕਾ, 5 ਅਪ੍ਰੈਲ (ਪ੍ਰਦੀਪ ਕੁਮਾਰ)- ਕੋਰੋਨਾ ਵਾਇਰਸ ਨੂੰ ਲੈ ਕੇ ਜਾਰੀ ਕਰਫ਼ਿਊ ਦੌਰਾਨ ਫ਼ਾਜ਼ਿਲਕਾ ਜ਼ਿਲ੍ਹਾ ਪ੍ਰਸ਼ਾਸਨ ਹਰ ਰੋਜ਼ ਕਰੀਬ 29 ਹਾਜ਼ਰ ਲੋਕਾਂ....
ਸੰਤ ਗੁਰਬਚਨ ਸਿੰਘ ਪਠਲਾਵਾ ਸਮੇਤ ਸੱਤ ਵਿਅਕਤੀਆਂ ਦੀ ਕੋਰੋਨਾ ਵਾਰਸ ਰਿਪੋਰਟ ਦੁਬਾਰਾ ਆਈ ਨੈਗੇਟਿਵ
. . .  about 4 hours ago
ਢਕੋਲੀ ਹਸਪਤਾਲ 'ਚ ਦਾਖਲ ਕੋਰੋਨਾ ਵਾਇਰਸ ਦੇ ਸਾਰੇ ਸ਼ੱਕੀ ਮਰੀਜ਼ਾਂ ਦੀ ਰਿਪੋਰਟ ਨੈਗੇਟਿਵ
. . .  about 4 hours ago
ਜ਼ੀਰਕਪੁਰ, 5 ਅਪ੍ਰੈਲ (ਹੈਪੀ ਪੰਡਵਾਲਾ)- ਇੱਥੋਂ ਦੇ ਢਕੋਲੀ ਹਸਪਤਾਲ 'ਚ ਦਾਖਲ ਕੋਰੋਨਾ ਵਾਇਰਸ ਦੇ ਕੁਲ 12 ਸ਼ੱਕੀ ਮਰੀਜ਼ਾਂ ਦੀ ਰਿਪੋਰਟ ਨੈਗੇਟਿਵ...
ਪੰਜਾਬ ਸਰਕਾਰ ਵੱਲੋਂ ਰਾਹਤ ਕਾਰਜਾਂ ਲਈ 150 ਕਰੋੜ ਅਤੇ ਮੈਡੀਕਲ ਉਪਕਰਨਾਂ ਦੀ ਖ਼ਰੀਦ ਲਈ 50 ਕਰੋੜ ਦਿੱਤੇ ਗਏ - ਮਨਪ੍ਰੀਤ ਬਾਦਲ
. . .  about 4 hours ago
ਪਾਜ਼ੀਟਿਵ ਪਾਏ ਜਮਾਤੀਆਂ ਦੇ ਸੰਪਰਕ 'ਚ ਆਉਣ ਵਾਲੇ 13 ਹੋਰਨਾਂ ਦੇ ਖੂਨ ਦੇ ਨਮੂਨੇ ਲਏ
. . .  about 4 hours ago
ਰਾਸ਼ਨ ਨਾ ਮਿਲਣ 'ਤੇ ਕੌਂਸਲਰ ਵੱਲੋਂ ਭੁੱਖ ਹੜਤਾਲ 'ਤੇ ਬੈਠਣ ਦਾ ਫ਼ੈਸਲਾ
. . .  about 4 hours ago
ਸਰਕਾਰੀ ਪੱਤਰ ਵਿਹਾਰ ਸਰਕਾਰੀ ਈ-ਮੇਲ ਰਾਹੀਂ ਕਰਨ ਦੇ ਆਦੇਸ਼
. . .  about 4 hours ago
ਪ੍ਰਧਾਨ ਮੰਤਰੀ ਦੀ ਅਪੀਲ ਉੱਪਰ ਲੋਕਾਂ ਵੱਲੋਂ ਮੋਮਬਤੀਆਂ ਖ਼ਰੀਦਣੀਆਂ ਸ਼ੁਰੂ
. . .  about 4 hours ago
ਲੁਧਿਆਣਾ 'ਚ ਕੋਰੋਨਾ ਵਾਇਰਸ ਕਾਰਨ ਹੋਈ ਦੂਸਰੀ ਮੌਤ
. . .  1 minute ago
ਕੋਰੋਨਾ ਪੀੜਤ ਮਰੀਜ਼ਾਂ ਲਈ ਆਰ.ਸੀ.ਐਫ. ਵੱਲੋਂ ਜੀਵਨ ਨਾਮੀ ਵੈਂਟੀਲੇਟਰ ਦਾ ਨਿਰਮਾਣ
. . .  about 5 hours ago
ਦੇਸ਼ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਵਾਇਰਸ ਨੇ 11 ਲੋਕਾਂ ਦੀ ਲਈ ਜਾਨ : ਸਿਹਤ ਮੰਤਰਾਲੇ
. . .  about 5 hours ago
ਝੰਡੇਰ ਕਲਾਂ 'ਚ ਵਿਦੇਸ਼ ਤੋਂ ਆਏ ਵਿਅਕਤੀ ਦੀ ਹੋਈ ਮੌਤ, ਸਿਹਤ ਵਿਭਾਗ ਵੱਲੋਂ ਸੰਸਕਾਰ
. . .  about 5 hours ago
ਕਰਫਿਊ ਦੇ ਨਿਯਮਾਂ ਦੀ ਉਲੰਘਣਾ ਕਰਨ ਵਾਲੇ 132 ਵਿਅਕਤੀਆਂ ਖ਼ਿਲਾਫ਼ ਕੀਤੀ ਗਈ ਕਾਰਵਾਈ
. . .  about 5 hours ago
ਕੈਬਨਿਟ ਮੰਤਰੀ ਸਰਕਾਰੀਆ ਵੱਲੋਂ ਹਲਕਾ ਰਾਜਾਸਾਂਸੀ ਨੂੰ ਪੂਰੀ ਤਰ੍ਹਾਂ ਬੰਦ ਕਰਨ ਦੇ ਹੁਕਮ
. . .  about 5 hours ago
ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਹਲਕਾ ਦਸੂਹਾ ਦਾ ਕੀਤਾ ਦੌਰਾ
. . .  about 5 hours ago
ਪੰਜਾਬ 'ਚ ਹੁਣ ਤੱਕ ਕੋਰੋਨਾ ਵਾਇਰਸ ਦੇ 68 ਮਾਮਲਿਆਂ ਦੀ ਹੋਈ ਪੁਸ਼ਟੀ
. . .  about 5 hours ago
ਜ਼ਿਲ੍ਹਾ ਮੈਜਿਸਟਰੇਟ ਕਪੂਰਥਲਾ ਵੱਲੋਂ ਸਮੂਹ ਖੇਤੀਬਾੜੀ ਸਹਿਕਾਰੀ ਸਭਾਵਾਂ ਰੋਜ਼ਾਨਾ ਖੋਲ੍ਹਣ ਦੇ ਹੁਕਮ ਜਾਰੀ
. . .  about 6 hours ago
ਪੁਲਿਸ ਪ੍ਰਸ਼ਾਸਨ ਵੱਲੋਂ ਸਰਹੱਦੀ ਖੇਤਰ ਦੇ ਪਿੰਡਾਂ ਨੂੰ ਸੀਲ ਕਰਨ ਦੀਆਂ ਹਦਾਇਤਾਂ
. . .  about 6 hours ago
ਪਸ਼ੂਆਂ ਦਾ ਚਾਰਾ ਲੈਣ ਗਈ ਔਰਤ ਦੀ ਮਿਲੀ ਲਾਸ਼
. . .  about 6 hours ago
ਕਰਫ਼ਿਊ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਪੁਲਿਸ ਦੀ ਸਖ਼ਤ ਕਾਰਵਾਈ, 10 ਵਾਹਨਾਂ ਦੇ ਕੱਟੇ ਚਲਾਨ
. . .  about 6 hours ago
ਕਣਕ 'ਤੇ ਬੋਨਸ ਦੇਣ ਨੂੰ ਕੇਂਦਰ ਸਰਕਾਰ ਦੇਵੇ ਪ੍ਰਵਾਨਗੀ-ਰਾਮਾ
. . .  about 6 hours ago
ਜੰਡਿਆਲਾ ਗੁਰੂ ਨੇੜਲੇ ਪਿੰਡ ਜਾਣੀਆਂ ਚ ਚੱਲੀ ਗੋਲੀ, 2 ਜ਼ਖਮੀ
. . .  about 6 hours ago
ਭਾਈ ਨਿਰਮਲ ਸਿੰਘ ਖ਼ਾਲਸਾ ਦੇ ਸਹਾਇਕ ਰਾਗੀ ਨੂੰ ਐਸਕਾਰਟ ਹਸਪਤਾਲ ਕੀਤਾ ਤਬਦੀਲ
. . .  about 6 hours ago
ਜ਼ਿਲ੍ਹਾ ਪ੍ਰਸ਼ਾਸਨ ਦੇ ਹੁਕਮਾਂ ਤੇ ਪਿੰਡ ਰਾਉਵਾਲ 'ਚ ਸਿਹਤ ਵਿਭਾਗ ਨੇ ਪ੍ਰਭਾਵਿਤ ਘਰਾਂ ਦੀ ਕੀਤੀ ਪੜਤਾਲ
. . .  about 6 hours ago
ਕੋਰੋਨਾ ਵਾਇਰਸ ਦੇ ਵਧਦੇ ਪ੍ਰਕੋਪ ਕਾਰਨ ਹਰਿਆਣਾ ਰਾਜ ਦੀ ਹੱਦ ਨੂੰ ਕੀਤਾ ਗਿਆ ਸੀਲ, ਆਵਾਜਾਈ ਮੁਕੰਮਲ ਬੰਦ
. . .  about 7 hours ago
ਕਰਫ਼ਿਊ ਦੀ ਉਲੰਘਣਾ ਕਰਨ ਵਾਲੇ 3 ਲੋਕਾਂ ਦੇ ਖ਼ਿਲਾਫ਼ ਕੀਤਾ ਮੁਕੱਦਮਾ ਦਰਜ
. . .  about 7 hours ago
ਕਰਫ਼ਿਊ ਦੀ ਉਲੰਘਣਾ ਕਰਨ ਦੇ ਦੋਸ਼ ਹੇਠ ਕੇਸ ਦਰਜ
. . .  about 7 hours ago
ਪਿੰਡ ਜ਼ਫਰਵਾਲ ਵਿਖੇ ਅਚਾਨਕ ਪੁਲਿਸ ਅਤੇ ਸਿਹਤ ਵਿਭਾਗ ਦੀ ਟੀਮ ਵੱਲੋਂ ਜਾਂਚ
. . .  about 7 hours ago
ਪ੍ਰਧਾਨ ਮੰਤਰੀ ਮੋਦੀ ਨੇ ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਅਤੇ ਪ੍ਰਤਿਭਾ ਪਾਟਿਲ ਨਾਲ ਕੋਰੋਨਾ ਵਾਇਰਸ 'ਤੇ ਕੀਤੀ ਗੱਲਬਾਤ
. . .  about 7 hours ago
ਨਿਜ਼ਾਮੂਦੀਨ ਮਰਕਜ਼ 'ਚ ਜਾਂਚ ਦੇ ਲਈ ਪਹੁੰਚੀ ਕ੍ਰਾਈਮ ਬਰਾਂਚ ਦੀ ਟੀਮ
. . .  about 8 hours ago
ਘੱਟ ਗਿਣਤੀ ਵਰਗ ਦੇ ਵਿਅਕਤੀ ਵੱਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  about 8 hours ago
ਥਾਣਾ ਨੰਦਗੜ੍ਹ ਦੀ ਹਵਾਲਾਤ 'ਚੋਂ ਬੀਤੀ ਰਾਤ ਤਿੰਨ ਦੋਸ਼ੀ ਹੋਏ ਫ਼ਰਾਰ
. . .  about 8 hours ago
ਬਰਨਾਲਾ 'ਚ ਕੋਰੋਨਾ ਵਾਇਰਸ ਦਾ ਪਹਿਲਾ ਮਾਮਲਾ ਆਇਆ ਸਾਹਮਣੇ
. . .  about 8 hours ago
ਨਿਰਮਲ ਸਿੰਘ ਖ਼ਾਲਸਾ ਦੀ ਵਾਇਰਲ ਆਡੀਓ ਤੇ ਭਾਈ ਦਰਸ਼ਨ ਸਿੰਘ ਦੇ ਇਲਾਜ 'ਚ ਕੁਤਾਹੀ ਹੈ ਕਾਫੀ ਦੁਖਦਾਈ : ਲੌਂਗੋਵਾਲ
. . .  about 9 hours ago
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਭਾਂਡੇ ਖੜਕਾ ਕੇ ਕੀਤੇ ਗਏ ਰੋਸ ਮੁਜ਼ਾਹਰੇ
. . .  about 9 hours ago
ਜਲੰਧਰ ਦੇ ਹਰਦੀਪ ਨਗਰ 'ਚ ਮਿਲਿਆ ਕੋਰੋਨਾ ਦਾ ਸ਼ੱਕੀ ਮਰੀਜ਼
. . .  about 9 hours ago
ਫਗਵਾੜਾ ਦੇ ਪਿੰਡ ਖੁਰਮਪੁਰ 'ਚ ਔਰਤ ਵੱਲੋਂ ਸ਼ੱਕੀ ਹਾਲਾਤ 'ਚ ਖ਼ੁਦਕੁਸ਼ੀ
. . .  about 8 hours ago
ਮਰੀਜ਼ਾਂ ਦੀ ਸਹੀ ਦੇਖਭਾਲ ਯਕੀਨੀ ਬਣਾਏ ਪੰਜਾਬ ਸਰਕਾਰ- ਭਾਈ ਲੌਂਗੋਵਾਲ
. . .  about 9 hours ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 6 ਕੱਤਕ ਸੰਮਤ 550

ਖੰਨਾ / ਸਮਰਾਲਾ

ਪ੍ਰੇਮੀ ਨਾਲ ਮਿਲ ਕੇ ਪਤੀ ਦਾ ਕਤਲ ਤੇ ਭੈਣ ਨਾਲ ਪ੍ਰੇਮ ਸਬੰਧਾਂ ਦੇ ਸ਼ੱਕ ਵਿਚ ਨੌਜਵਾਨ ਦੇ ਕਤਲਾਂ ਦੇ ਦੋ ਮਾਮਲੇ ਪੁਲਿਸ ਨੇ ਸੁਲਝਾਏ

ਖੰਨਾ, 21 ਅਕਤੂਬਰ (ਹਰਜਿੰਦਰ ਸਿੰਘ ਲਾਲ) - ਪੁਲਿਸ ਜ਼ਿਲ੍ਹਾ ਖੰਨਾ ਦੇ ਐੱਸ. ਐੱਸ. ਪੀ. ਧਰੁਵ ਦਹਿਆ ਨੇ ਇਕ ਪਤਨੀ ਅਤੇ ਉਸ ਦੇ ਪ੍ਰੇਮੀ ਵਲ਼ੋਂ ਮਿਲ ਕੇ ਪਤੀ ਦਾ ਕਤਲ ਕਰਨ ਅਤੇ 3 ਹੋਰ ਨੌਜਵਾਨਾਂ ਵਲ਼ੋਂ ਭੈਣ ਨਾਲ ਸੰਬੰਧਾਂ ਦੇ ਸ਼ੱਕ ਵਿਚ ਕਤਲ ਕੀਤੇ ਨੌਜਵਾਨ ਦੇ ਕਤਲ ਦੇ ਮਾਮਲੇ ਖੰਨਾ ਪੁਲਿਸ ਵਲ਼ੋਂ ਹੱਲ ਕਰਨ ਦੇ ਦਾਅਵੇ ਕੀਤੇ ਗਏ ਹਨ | ਇਨ੍ਹਾਂ ਵਿਚੋਂ ਇਕ ਕਤਲ ਮਲੌਦ ਥਾਣੇ ਵਿਚ ਅਤੇ ਦੂਸਰਾ ਦੋਰਾਹਾ ਥਾਣੇ ਵਿਚ ਹੋਇਆ ਦੱਸਿਆ ਗਿਆ ਹੈ |
ਪਤਨੀ ਨੇ ਪ੍ਰੇਮੀ ਨਾਲ ਮਿਲ ਕੇ ਪਤੀ ਨੂੰ ਮਾਰ ਕੇ ਸੁੱਟਿਆ ਨਹਿਰ 'ਚ
ਉਨ੍ਹਾਂ ਦੱਸਿਆ ਕਿ ਐੱਸ. ਪੀ. ਜਸਵੀਰ ਸਿੰਘ, ਡੀ. ਐੱਸ. ਪੀ. ਜਗਵਿੰਦਰ ਸਿੰਘ, ਡੀ. ਐੱਸ. ਪੀ. ਰਛਪਾਲ ਸਿੰਘ, ਇੰਸਪੈਕਟਰ ਬਲਜਿੰਦਰ ਸਿੰਘ ਇੰਚਾਰਜ ਸੀ.ਆਈ.ਏ ਸਟਾਫ਼, ਐੱਸ. ਐੱਚ. ਓ. ਮਲੌਦ ਥਾਣੇਦਾਰ ਨਛੱਤਰ ਸਿੰਘ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਨੇ ਅਗਸਤ 2018 ਨੂੰ ਹੋਏ ਕਤਲ ਦੀ ਤਫ਼ਤੀਸ਼ ਪੂਰੀ ਡੰੁਘਾਈ ਅਤੇ ਤਕਨੀਕੀ ਢੰਗਾਂ ਨਾਲ ਕਰਦੇ ਹੋਏ ਦੋਸ਼ੀ ਬਲਜੀਤ ਸਿੰਘ ਵਾਸੀ ਕਾਲਖ ਥਾਣਾ ਜੋਧਾ ਅਤੇ ਸੁਖਵਿੰਦਰ ਕੌਰ ਵਾਸੀ ਧੂਲਕੋਟ ਥਾਣਾ ਜੋਧਾ ਹਾਲ ਰਾਮਗੜ੍ਹ ਸਰਦਾਰਾਂ ਥਾਣਾ ਮਲੌਦ ਨੂੰ ਗਿ੍ਫ਼ਤਾਰ ਕਰ ਲਿਆ ਹੈ¢ ਮੱੁਦਈ ਕੁਸ਼ੱਲਿਆ ਦੇਵੀ ਵਾਸੀ ਘੁੰਗਰਾਣਾ ਥਾਣਾ ਜੋਧਾ ਨੇ ਦੋਸ਼ ਲਾਇਆ ਸੀ ਕਿ ਉਸ ਦਾ ਭਤੀਜਾ ਸਤੀਸ਼ ਕੁਮਾਰ ਵਾਸੀ ਧੂਲਕੋਟ ਜੋ ਸੁਖਵਿੰਦਰ ਕੌਰ ਵਾਸੀ ਰਾਮਗੜ੍ਹ ਸਰਦਾਰਾਂ ਨਾਲ ਵਿਆਹਿਆ ਸੀ | ਸਤੀਸ਼ ਕੁਮਾਰ ਆਪਣੇ ਪਰਿਵਾਰ ਸਮੇਤ ਆਪਣੇ ਸਹੁਰੇ ਪਿੰਡ ਰਾਮਗੜ੍ਹ ਸਰਦਾਰਾ ਵਿਆਹ ਤੋਂ ਬਾਅਦ ਰਹਿਣ ਲੱਗ ਪਿਆ ਸੀ ¢ 30 ਅਗਸਤ 2018 ਨੂੰ ਸਤੀਸ਼ ਕੁਮਾਰ ਛੁੱਟੀ ਆਇਆ ਸੀ ਤਾਂ ਆਪਣੇ ਮੋਟਰ ਸਾਈਕਲ 'ਤੇ ਪਰਿਵਾਰ ਨੂੰ ਮਿਲਣ ਲਈ ਪਿੰਡ ਘੰੁਗਰਾਣਾ ਆਇਆ ਸੀ, ਉਹ ਦੂਸਰੇ ਦਿਨ ਵਾਪਸ ਆਪਣੇ ਪਿੰਡ ਰਾਮਗੜ੍ਹ ਸਰਦਾਰਾਂ ਵਾਪਸ ਚਲਾ ਗਿਆ ਸੀ, ਬਾਅਦ ਵਿਚ ਸਾਨੂੰ ਪਤਾ ਲੱਗਾ ਕਿ ਸਤੀਸ਼ ਕੁਮਾਰ ਦੀ ਪਤਨੀ ਸੁਖਵਿੰਦਰ ਕੌਰ ਨੇ ਆਪਣੇ ਪਤੀ ਦੀ ਗੁੰਮਸ਼ੁਦਗੀ ਦੀ ਰਿਪੋਰਟ ਥਾਣਾ ਮਲੌਦ ਵਿਖੇ ਦਰਜ ਕਰਵਾਈ ਹੈ | ਸਤੀਸ਼ ਕੁਮਾਰ ਦਾ ਮੋਟਰ ਸਾਈਕਲ ਪਿੰਡ ਚਮਿੰਡਾ ਨਹਿਰ ਦੇ ਲਾਗੇ ਤੋਂ ਮਿਲਿਆ ਸੀ¢ ਸਾਨੂੰ ਯਕੀਨ ਹੋ ਗਿਆ ਕਿ ਸੁਖਵਿੰਦਰ ਕੌਰ ਨੇ ਆਪਣੇ ਆਸ਼ਕ ਬਲਜੀਤ ਸਿੰਘ ਵਾਸੀ ਕਾਲਖ ਥਾਣਾ ਜੋਧਾ ਨਾਲ ਮਿਲ ਕੇ ਸਤੀਸ਼ ਕੁਮਾਰ ਦਾ ਕਤਲ ਕਰ ਕੇ ਉਸ ਦੀ ਲਾਸ਼ ਨੂੰ ਖ਼ੁਰਦ-ਬੁਰਦ ਕਰ ਦਿੱਤਾ ਹੈ¢ ਕਿਉਂਕਿ ਜਿਸ ਦਿਨ ਸਤੀਸ਼ ਕੁਮਾਰ ਸਾਡੇ ਪਾਸ ਰਾਤ ਰਹਿ ਕਿ ਆਇਆ ਸੀ, ਉਸ ਵਕਤ ਉਸ ਨੇ ਆਪਣੀ ਪਤਨੀ ਸੁਖਵਿੰਦਰ ਕੌਰ ਅਤੇ ਬਲਜੀਤ ਸਿੰਘ ਦੇ ਪ੍ਰੇਮ ਸੰਬੰਧਾਂ ਬਾਰੇ ਸਾਨੂੰ ਦੱਸਿਆ ਸੀ¢ ਮਾਮਲੇ ਦੀ ਤਫ਼ਤੀਸ਼ ਉਪਰੰਤ ਦੋਸ਼ੀਆਂ ਨੂੰ ਗਿ੍ਫ਼ਤਾਰ ਕੀਤਾ ਗਿਆ, ਜਿਨ੍ਹਾਂ ਨੇ ਦੌਰਾਨੇ ਪੱੁਛਗਿੱਛ ਆਪਣਾ ਜੁਰਮ ਕਬੂਲ ਕਰ ਲਿਆ ਅਤੇ ਦੱਸਿਆ ਕਿ ਜਦੋਂ ਬਲਜੀਤ ਸਿੰਘ ਰਾਤ ਸਮੇਂ ਸੁਖਵਿੰਦਰ ਕੌਰ ਨੂੰ ਮਿਲਣ ਲਈ ਉਸ ਦੇ ਘਰ ਆਇਆ ਸੀ ਤਾਂ ਸਤੀਸ਼ ਕੁਮਾਰ ਘਰ ਵਿਚ ਮੌਜੂਦ ਸੀ, ਜਿੱਥੇ ਸਤੀਸ਼ ਕੁਮਾਰ ਅਤੇ ਬਲਜੀਤ ਸਿੰਘ ਦੋਨੋ ਹੱਥੋਪਾਈ ਹੋ ਗਏ ਅਤੇ ਸੁਖਵਿੰਦਰ ਕੌਰ ਨੇ ਬਲਜੀਤ ਸਿੰਘ ਦਾ ਸਾਥ ਦੇ ਕੇ ਸਤੀਸ਼ ਕੁਮਾਰ ਦੀਆ ਲੱਤਾਂ ਫੜ ਲਈਆਂ ਅਤੇ ਬਲਜੀਤ ਸਿੰਘ ਨੇ ਸਤੀਸ਼ ਕੁਮਾਰ ਦੇ ਮੂੰਹ ਵਿਚ ਕਪੜਾ ਦੇ ਕੇ ਅਤੇ ਉਸ ਦਾ ਗਲਾ ਘੁੱਟ ਕੇ ਉਸ ਮਾਰ ਦਿਤਾ ਸੀ ਅਤੇ ਉਸ ਦੀ ਲਾਸ਼ ਨੂੰ ਮੋਟਰ ਸਾਈਕਲ ਵਿਚਾਲੇ ਰੱਖ ਕੇ ਪਿੰਡ ਚਮਿੰਡਾ ਦੀ ਨਹਿਰ ਪਾਸ ਜਾ ਕੇ ਖ਼ੁਰਦ-ਬੁਰਦ ਕਰ ਕੇ ਮੋਟਰ ਸਾਈਕਲ ਨੂੰ ਉੱਥੇ ਹੀ ਛੱਡ ਦਿਤਾ ਸੀ ¢
ਦੋਰਾਹਾ ਵਿਚ ਦਸਹਿਰੇ ਵਾਲੇ ਦਿਨ ਹੋਏ ਨੌਜਵਾਨ ਦੇ ਕਤਲ ਦਾ ਮਾਮਲਾ ਹੱਲ
ਜਦੋਂ ਕਿ ਖੰਨਾ ਪੁਲਸ ਨੇ 20 ਅਕਤੂਬਰ 2018 ਨੂੰ ਥਾਣਾ ਦੋਰਾਹਾ ਵਿਚ ਦਰਜ ਕਤਲ ਕੇਸ ਇਕ 12ਵੀਂ ਜਮਾਤ ਦੇ ਵਿਦਿਆਰਥੀ ਅਵਤਾਰ ਸਿੰਘ ਦੇ ਕਤਲ ਦਾ ਮਾਮਲਾ ਵੀ ਹੱਲ ਕਰਨ ਦਾ ਦਾਅਵਾ ਕੀਤਾ ਹੈ | ਇਸ ਮਾਮਲੇ ਵਿਚ ਪੁਲਿਸ ਨੇ ਜਸਪ੍ਰੀਤ ਸਿੰਘ ਉਰਫ਼ ਜੱਸਾ ਵਾਸੀ ਢੰਡਾਰੀ ਕਲਾਂ, ਗੁਰਪਾਲ ਸਿੰਘ ਵਾਸੀ ਅੜੈਚਾ ਥਾਣਾ ਦੋਰਾਹਾ ਅਤੇ ਇੰਦਰਪਾਲ ਸਿੰਘ ਵਾਸੀ ਜਟਾਣਾ ਥਾਣਾ ਸਦਰ ਖੰਨਾ ਨੂੰ ਅੱਜ ਗਿ੍ਫ਼ਤਾਰ ਕਰ ਲਿਆ ਹੈ¢ ਮੱੁਦਈ ਗੁਰਦਿੱਤ ਸਿੰਘ ਵਾਸੀ ਢੰਡਾਰੀ ਕਲਾਂ ਨੇ ਦੋਸ਼ ਲਾਇਆ ਸੀ ਕਿ ਉਸ ਦੇ ਚਾਚੇ ਦਾ ਲੜਕਾ ਅਵਤਾਰ ਸਿੰਘ (ਉਮਰ 18 ਸਾਲ) ਪੁੱਤਰ ਕੁਲਦੀਪ ਸਿੰਘ ਜੋ 12ਵੀਂ ਕਲਾਸ ਵਿਚ ਰਾਮਗੜ੍ਹੀਆ ਸਕੂਲ ਵਿਸ਼ਵਕਰਮਾ ਚੌਕ ਲੁਧਿਆਣਾ ਵਿਖੇ ਪੜਦਾ ਸੀ, 19 ਅਕਤੂਬਰ 2018 ਨੂੰ ਦਸਹਿਰਾ ਵੇਖਣ ਤਾੋ ਬਾਅਦ ਘਰ ਨੂੰ ਵਾਪਸ ਆ ਰਿਹਾ ਸੀ ਤਾਂ ਰਸਤੇ ਵਿਚ ਉਸ ਨੰੂ ਜਸਪ੍ਰੀਤ ਸਿੰਘ ਉਰਫ਼ ਜੱਸਾ ਨੇ ਆਪਣੇ ਦੋ ਸਾਥੀਆਂ ਨਾਲ ਫ਼ੋਨ ਰਾਹੀਂ ਕਲਾਕਾਰ ਸੁਣਨ ਦੇ ਬਹਾਨੇ ਨਾਲ ਰੋਕ ਲਿਆ ਸੀ¢ ਜਦੋਂ ਕਾਫੀ ਸਮਾਂ ਲੰਘਣ ਤੋਂ ਬਾਦ ਅਵਤਾਰ ਸਿੰਘ ਘਰ ਨਾ ਪੁੱਜਾ ਤਾਂ ਮੱੁਦਈ ਨੂੰ ਲਾਈਨਾਂ ਕੋਲ ਲੋਕਾਂ ਵਲ਼ੋਂ ਦੱਸਿਆ ਗਿਆ ਕਿ ਇਕ ਨੌਜਵਾਨ ਵਿਅਕਤੀ ਜੋ ਬੁਰੀ ਤਰ੍ਹਾਂ ਜ਼ਖਮੀ ਸੀ, ਜਿਸ ਨੰੂ ਸਿੱਧੂ ਹਸਪਤਾਲ ਦੋਰਾਹਾ ਵਿਖੇ ਇਲਾਜ ਲਈ ਭੇਜਿਆ ਗਿਆ ਹੈ | ਸਿੱਧੂ ਹਸਪਤਾਲ ਦੇ ਡਾਕਟਰਾਂ ਨੇ ਉਸ ਨੌਜਵਾਨ ਨੂੰ ਸੀਰੀਅਸ ਹੋਣ ਕਾਰਨ ਡੀ.ਐਮ.ਸੀ. ਲੁਧਿਆਣਾ ਲਈ ਰੈਫ਼ਰ ਕਰਨ ਬਾਰੇ ਦੱਸਿਆ ਗਿਆ | ਜਦੋਂ ਉਹ ਡੀ.ਐਮ.ਸੀ ਹਸਪਤਾਲ ਲੁਧਿਆਣਾ ਪੁੱਜਿਆ, ਪਤਾ ਲੱਗਾ ਕਿ ਮੇਰੇ ਚਾਚੇ ਦਾ ਲੜਕਾ ਅਵਤਾਰ ਸਿੰਘ ਦਮ ਤੋੜ ਚੱਕਾ ਹੈ | ਪੁਲਿਸ ਵਲ਼ੋਂ ਕਥਿਤ ਦੋਸ਼ੀਆਂ ਨੇ ਫੜੇ ਜਾਣ ਤੋਂ ਬਾਅਦ ਦੋਸ਼ੀਆਂ ਨੇ ਦੱਸਿਆ ਕਿ ਉਨ੍ਹਾਂ ਨੂੰ ਸ਼ੱਕ ਸੀ ਕਿ ਜੱਸੇ ਦੀ ਭੈਣ ਜੋ ਅਵਤਾਰ ਸਿੰਘ ਨਾਲ ਪੜ੍ਹਦੀ ਸੀ, ਦੇ ਅਵਤਾਰ ਸਿੰਘ ਨਾਲ ਨਾਜਾਇਜ਼ ਸਬੰਧ ਸਨ ¢ ਜਿਸ ਕਰ ਕੇ ਜਸਪ੍ਰੀਤ ਸਿੰਘ ਨੇ ਆਪਣੇ ਮਾਮੇ ਦੇ ਲੜਕੇ ਇੰਦਰਪਾਲ ਸਿੰਘ ਵਾਸੀ ਜਟਾਣਾ ਅਤੇ ਆਪਣੇ ਦੋਸਤ ਗੁਰਪਾਲ ਸਿੰਘ ਵਾਸੀ ਅੜੈਚਾ ਨਾਲ ਮਿਲ ਕੇ ਅਵਤਾਰ ਸਿੰਘ ਨੂੰ ਤੇਜ਼ਧਾਰ ਹਥਿਆਰਾਂ ਨਾਲ ਗੰਭੀਰ ਜ਼ਖਮੀ ਕਰ ਕੇ ਮਲੀਪੁਰ ਰੇਲਵੇ ਲਾਈਨਾਂ ਪਾਸ ਸੱੁਟ ਦਿਤਾ ਸੀ ਅਤੇ ਬਾਅਦ ਵਿਚ ਉਸ ਦੀ ਮੌਤ ਹੋ ਗਈ ਸੀ |

ਕਿਸਾਨਾਂ ਲਈ ਸੱਪ ਦੇ ਮੂੰਹ 'ਚ ਕੋਹੜ ਕਿਰਲੀ ਸਾਬਤ ਹੋ ਰਿਹੈ, ਸਰਕਾਰ ਦਾ ਪਰਾਲੀ ਸਬੰਧੀ ਫ਼ੈਸਲਾ

ਡੇਹਲੋਂ, 21 ਅਕਤੂਬਰ (ਅੰਮਿ੍ਤਪਾਲ ਸਿੰਘ ਕੈਲੇ)-ਪੰਜਾਬ ਸਰਕਾਰ ਵਲੋਂ ਪਰਾਲੀ ਨਾ ਸਾੜਨ ਦੀਆਂ ਸਖ਼ਤ ਹਦਾਇਤਾਂ ਵਾਲਾ ਫ਼ੈਸਲਾ ਕਿਸਾਨਾਂ ਲਈ ਸੱਪ ਦੇ ਮੂੰਹ ਵਿਚ ਕੋਹੜ ਕਿਰਲੀ ਦੀ ਤਰ੍ਹਾਂ ਸਾਬਤ ਹੋ ਰਿਹਾ ਹੈ, ਕਿਉਂਕਿ ਇਸ ਸਮੇਂ ਕਿਸਾਨਾਂ ਲਈ ਝੋਨੇ ਦੀ ਪਰਾਲੀ ਦਾ ਹੱਲ ...

ਪੂਰੀ ਖ਼ਬਰ »

ਨਾਬਾਰਡ ਨੇ ਪਰਾਲੀ ਬਚਾਓ ਫ਼ਸਲ ਵਧਾਓ ਤਹਿਤ ਕਿਸਾਨਾਂ ਨੂੰ ਕੀਤਾ ਜਾਗਰੂਕ

ਖੰਨਾ, 21 ਅਕਤੂਬਰ (ਹਰਜਿੰਦਰ ਸਿੰਘ ਲਾਲ) - ਨਾਬਾਰਡ ਵਲ਼ੋਂ ਚਲਾਏ ਜਾ ਰਹੇ ਪਰਾਲੀ ਸੁਰੱਖਿਆ ਅਭਿਆਨ 2018 ਦੇ ਤਹਿਤ ਪਰਾਲੀ ਬਚਾਓ ਫ਼ਸਲ ਵਧਾਓ ਦੇ ਬੈਨਰ ਹੇਠ ਪ੍ਰੋਗਰਾਮ ਸੂਬੇ ਭਰ ਵਿਚ ਕੀਤੇ ਜਾ ਰਹੇ ਹਨ | ਨਾਬਾਰਡ ਵਲ਼ੋਂ ਜ਼ਿਲ੍ਹਾ ਲੁਧਿਆਣਾ ਦੇ ਕਿਸਾਨਾਂ ਨੂੰ ਪਰਾਲੀ ਨਾ ...

ਪੂਰੀ ਖ਼ਬਰ »

ਸਿੰਮੀ ਸਪੋਰਟਸ ਕਲੱਬ ਨੇ ਰੇਲ ਹਾਦਸੇ ਦੇ ਮਿ੍ਤਕਾਂ ਨੂੰ ਮੋਮਬਤੀਆਂ ਜਗਾ ਸ਼ਰਧਾਂਜਲੀ ਦਿੱਤੀ

ਖੰਨਾ, 21 ਅਕਤੂਬਰ (ਅਜੀਤ ਬਿਊਰੋ) -ਸਿੰਮੀ ਸਪੋਰਟਸ ਕਲੱਬ ਖੰਨਾ ਵਲ਼ੋਂ ਸ੍ਰੀ ਅੰਮਿ੍ਤਸਰ ਸਾਹਿਬ ਵਿਚ ਹੋਏ ਦਰਦਨਾਕ ਰੇਲ ਹਾਦਸੇ ਦੇ ਮਿ੍ਤਕਾਂ ਨੂੰ ਮੋਮਬਤੀਆਂ ਜਲਾ ਕੇ ਸ਼ਰਧਾਂਜਲੀ ਦਿੱਤੀ ਗਈ | ਕਲੱਬ ਦੀ ਡਾਇਰੈਕਟਰ ਅਤੇ ਅੰਤਰਰਾਸ਼ਟਰੀ ਕਰਾਟੇ ਕੋਚ ਸਿੰਮੀ ਬੱਤਾ ...

ਪੂਰੀ ਖ਼ਬਰ »

ਅਕਾਲੀ ਭਾਜਪਾ ਆਗੂ ਅੰਮਿ੍ਤਸਰ ਰੇਲ ਹਾਦਸੇ 'ਤੇ ਸਿਆਸਤ ਕਰਨੀ ਬੰਦ ਕਰਨ -ਗੁਰਕੀਰਤ ਸਿੰਘ

ਬੀਜਾ, 21 ਅਕਤੂਬਰ (ਰਣਧੀਰ ਸਿੰਘ ਧੀਰਾ)-ਆਲ ਇੰਡੀਆ ਕਾਂਗਰਸ ਕਮੇਟੀ ਦੇ ਸਕੱਤਰ ਅਤੇ ਹਿਮਾਚਲ ਕਾਂਗਰਸ ਦੇ ਇੰਚਾਰਜ ਗੁਰਕੀਰਤ ਸਿੰਘ ਵਿਧਾਇਕ ਖੰਨਾ ਨੇ ਕਿਹਾ ਕਿ ਅੰਮਿ੍ਤਸਰ ਵਿਖੇ ਵਾਪਰਿਆ ਰੇਲ ਹਾਦਸਾ ਬਹੁਤ ਹੀ ਦਰਦਨਾਕ, ਅਕਿਹ ਤੇ ਅਸਿਹ ਹੈ ਤੇ ਇਸ 'ਤੇ ਅਕਾਲੀ ਭਾਜਪਾ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਗੋਬਿੰਦ ਸੇਵਾ ਸੁਸਾਇਟੀ ਕੋਟਾਂ ਵਲੋਂ ਮੈਨੇਜਰ ਮਾਂਗੇਵਾਲ ਅਤੇ ਮੱਲੇਵਾਲ ਦਾ ਸਨਮਾਨ

ਬੀਜਾ, 21 ਅਕਤੂਬਰ (ਰਣਧੀਰ ਸਿੰਘ ਧੀਰਾ)-ਇਲਾਕੇ ਵਿਚ ਸਿੱਖੀ ਦਾ ਪ੍ਰਚਾਰ ਅਤੇ ਪ੍ਰਸਾਰ ਕਰ ਰਹੀ ਸਰੀ ਗੁਰੂ ਹਰਗੋਬਿੰਦ ਸਾਹਿਬ ਸੇਵਾ ਸੋਸਾਇਟੀ ਮੰਜੀ ਸਾਹਿਬ ਕੋਟਾਂ ਵਲੋਂ ਗੁਰਦੁਆਰਾ ਮੰਜੀ ਸਾਹਿਬ ਕੋਟਾਂ ਦੇ ਦਫ਼ਤਰ ਵਿਚ ਸੋਸਾਇਟੀ ਦੇ ਸੀਨੀਅਰ ਆਗੂ ਜੀਵਨ ਸਿੰਘ ...

ਪੂਰੀ ਖ਼ਬਰ »

ਸਬਜ਼ੀ ਮੰਡੀ ਖੰਨਾ ਦੇ ਦੁਕਾਨਦਾਰਾਂ ਨੇ ਕੱਢਿਆ ਕੈਂਡਲ ਮਾਰਚ

ਖੰਨਾ, 21 ਅਕਤੂਬਰ (ਹਰਜਿੰਦਰ ਸਿੰਘ ਲਾਲ/ਮਨਜੀਤ ਸਿੰਘ ਧੀਮਾਨ)-ਖੰਨਾ ਦੀ ਰੇਹੜੀ ਯੂਨੀਅਨ, ਆੜ੍ਹਤੀ ਐਸੋਸੀਏਸ਼ਨ ਅਤੇ ਪੱਲੇਦਾਰ ਯੂਨੀਅਨ ਸਬਜ਼ੀ ਮੰਡੀ ਖੰਨਾ ਅਤੇ ਦੁਕਾਨਦਾਰਾਂ ਨੇ ਅੰਮਿ੍ਤਸਰ ਵਿਖੇ ਹੋਏ ਰੇਲ ਹਾਦਸੇ ਦੌਰਾਨ ਮਾਰੇ ਗਏ ਲੋਕਾਂ ਦੀ ਯਾਦ ਵਿਚ ਕੈਂਡਲ ...

ਪੂਰੀ ਖ਼ਬਰ »

7 ਗਰਾਮ ਸਮੈਕ ਸਮੇਤ ਤਿੰਨ ਕਾਬੂ-ਕੇਸ ਦਰਜ, ਭਲਕੇ ਕੀਤਾ ਜਾਵੇਗਾ ਅਦਾਲਤ ਪੇਸ਼

ਸਮਰਾਲਾ, 21 ਅਕਤੂਬਰ (ਬਲਜੀਤ ਸਿੰਘ ਬਘੌਰ)-ਸਮਰਾਲਾ ਪੁਲਿਸ ਨਾਕਾਬੰਦੀ ਦੌਰਾਨ ਇਕ ਗੱਡੀ ਵਿਚ ਸਵਾਰ ਹੋ ਕੇ ਆ ਰਹੇ ਤਿੰਨ ਵਿਅਕਤੀਆਂ ਕੋਲੋਂ 7 ਗਰਾਮ ਸਮੈਕ ਬਰਾਮਦ ਕਰਕੇ ਐਨ. ਡੀ. ਪੀ. ਐੱਸ. ਐਕਟ ਅਧੀਨ ਕੇਸ ਦਰਜ ਕੀਤਾ ਹੈ | ਕੇਸ ਵਿਚ ਨਾਮਜ਼ਦ ਵਿਅਕਤੀਆਂ ਦੀ ਪਹਿਚਾਣ ...

ਪੂਰੀ ਖ਼ਬਰ »

ਐੱਸ. ਐੱਸ. ਪੀ. ਦਹੀਆ, ਐੱਸ. ਪੀ. ਭੀਖੀ, ਜਸਵੀਰ ਸਿੰਘ ਤੇ ਜੱਜ ਗਰਗ ਦੀ ਅਗਵਾਈ 'ਚ ਪੁਲਿਸ ਸ਼ਹੀਦਾਂ ਨੂੰ ਸ਼ਰਧਾਂਜਲੀ

ਖੰਨਾ, 21 ਅਕਤੂਬਰ (ਹਰਜਿੰਦਰ ਸਿੰਘ ਲਾਲ)- ਖੰਨਾ ਦੇ ਐੱਸ. ਐੱਸ. ਪੀ. ਧਰੁਵ ਦਹੀਆ ਦੀ ਅਗਵਾਈ ਵਿਚ 59 ਸਾਲ ਪਹਿਲਾਂ 21 ਅਕਤੂਬਰ 1959 ਨੰੂ ਹਿੰਦੁਸਤਾਨ ਦੀ ਸੀ.ਆਰ.ਪੀ.ਐਫ ਦੇ 10 ਜਵਾਨਾਂ ਦੀ ਟੁਕੜੀ ਵਲ਼ੋਂ ਲਦਾਖ਼ ਵਿਚ ਹਾਟ ਸਪਰਿੰਗ ਨਾਂ ਦੇ ਸਥਾਨ ਦੀ ਰਾਖੀ ਕਰਦਿਆਂ ਚੀਨੀ ਫ਼ੌਜ ...

ਪੂਰੀ ਖ਼ਬਰ »

ਨਤੀਜਾ ਸੌ ਫ਼ੀਸਦੀ ਰਿਹਾ

ਕੁੱਪ ਕਲਾਂ, 21 ਅਕਤੂਬਰ (ਰਵਿੰਦਰ ਸਿੰਘ ਬਿੰਦਰਾ) - ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਐਲਾਨੇ ਬੀ.ਕਾਮ ਭਾਗ ਦੂਜਾ (ਸਮੈਸਟਰ ਚੌਥਾ) ਦੇ ਨਤੀਜੇ ਵਿੱਚ ਗੁਰੂ ਹਰਿਕਿ੍ਸ਼ਨ ਗਰਲਜ਼ ਕਾਲਜ ਫੱਲੇਵਾਲ ਖ਼ੁਰਦ ਦੀਆਂ ਵਿਦਿਆਰਥਣਾਂ ਨੇ ਮੱਲ੍ਹਾਂ ਮਾਰ ਕੇ ਵਿੱਦਿਅਕ ਸੰਸਥਾ ...

ਪੂਰੀ ਖ਼ਬਰ »

ਕੈਟਲ ਫੀਡ ਇੰਡਸਟ੍ਰੀਜ਼ ਵਲੋਂ ਇਨਾਮੀ ਯੋਜਨਾ ਦਾ ਡਰਾਅ ਕੱਢਿਆ

ਰਾਏਕੋਟ, 21 ਅਕਤੂਬਰ (ਸੁਸ਼ੀਲ)-ਆਰ.ਕੇ.ਐਸ.ਐਲ ਕੈਟਲ ਫੀਡ ਇੰਡਸਟ੍ਰੀਜ ਰਾਏਕੋਟ ਵਲੋਂ ਆਪਣੇ ਗਾਹਕਾਂ ਲਈ ਸ਼ੁਰੂ ਕੀਤੀ ਗਈ ਇਨਾਮੀ ਕੂਪਨ ਸਕੀਮ ਯੋਜਨਾ ਦਾ ਡਰਾਅ ਸਥਾਨਕ ਮਿਡ-ਵੇਅ ਰੈਸਟੋਰੈਂਟ 'ਚ ਐਮ.ਡੀ ਰਾਮ ਕੁਮਾਰ ਛਾਪਾ ਦੀ ਅਗਵਾਈ 'ਚ ਕੱਢਿਆ ਗਿਆ | ਇਸ ਮੌਕੇ ਕਰਵਾਏ ...

ਪੂਰੀ ਖ਼ਬਰ »

'ਆਇਉਡੀਨ ਦੀ ਘਾਟ ਤੋਂ ਪੈਦਾ ਹੋਏ ਵਿਕਾਰਾਂ ਦੀ ਰੋਕਥਾਮ ਦਿਵਸ' 'ਤੇ ਭਾਸ਼ਣ

ਖੰਨਾ, 21 ਅਕਤੂਬਰ (ਹਰਜਿੰਦਰ ਸਿੰਘ ਲਾਲ) -ਸਿਵਲ ਹਸਪਤਾਲ ਖੰਨਾ ਵਿਖੇ 'ਆਇਉਡੀਨ ਦੀ ਘਾਟ ਤੋਂ ਪੈਦਾ ਹੋਏ ਵਿਕਾਰਾਂ ਦੀ ਰੋਕਥਾਮ ਦਿਵਸ' ਦੇ ਮੌਕੇ 'ਤੇ ਮਰੀਜ਼ਾਂ ਅਤੇ ਉਨ੍ਹਾਂ ਦੇ ਰਿਸ਼ਤੇਦਾਰਾਂ ਲਈ ਇਕ ਸਿੱਖਿਆਦਾਇਕ ਭਾਸ਼ਣ ਕਰਵਾਇਆ ਗਿਆ | ਇਸ ਮੌਕੇ ਐੱਸ. ਐਮ. ਓ. ਡਾ. ...

ਪੂਰੀ ਖ਼ਬਰ »

ਭੈਣਾਂ-ਭੈਣਾਂ ਦੀ ਲੜਾਈ 'ਚ ਇਕ ਜ਼ਖ਼ਮੀ

ਖੰਨਾ, 21 ਅਕਤੂਬਰ (ਮਨਜੀਤ ਸਿੰਘ ਧੀਮਾਨ) - ਇਕ ਘਰ ਵਿਚ ਰਹਿ ਰਹੀਆਂ ਦੋ ਸਕੀਆਂ ਭੈਣਾਂ ਦੀ ਹੋਈ ਆਪਸੀ ਲੜਾਈ 'ਚ ਇਕ ਦੂਜੇ ਨੂੰ ਕੁੱਟਮਾਰ ਕਰਨ ਦੇ ਇਲਜ਼ਾਮ ਲਗਾਏ | ਜਿਨ੍ਹਾਂ ਵਿਚ 1 ਭੈਣ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ | ਸਿਵਲ ਹਸਪਤਾਲ ਵਿਖੇ ਜ਼ਖ਼ਮੀ ਇਲਾਜ ਅਧੀਨ ਮਧੂ ਪਤਨੀ ...

ਪੂਰੀ ਖ਼ਬਰ »

ਦੋਰਾਹਾ ਪਬਲਿਕ ਸਕੂਲ ਦੀ ਏਕਨੂਰ ਕੌਰ ਮਾਂਗਟ ਦੀ ਰਾਜ ਪੱਧਰ ਲਈ ਚੋਣ

ਦੋਰਾਹਾ, 21 ਅਕਤੂਬਰ (ਜਸਵੀਰ ਝੱਜ)-ਦੋਰਾਹਾ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਭਾਸ਼ਾ ਵਿਭਾਗ ਪੰਜਾਬ ਅਤੇ ਸੀ. ਬੀ. ਐੱਸ. ਈ. ਵਲੋਂ ਕਰਵਾਏ ਗਏ ਵੱਖ-ਵੱਖ ਮੁਕਾਬਲਿਆਂ ਵਿਚ ਜੇਤੂ ਸਥਾਨ ਪ੍ਰਾਪਤ ਕੀਤੇ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਦੋਰਾਹਾ ਪਬਲਿਕ ਸਕੂਲ ਦੀ ...

ਪੂਰੀ ਖ਼ਬਰ »

ਗਾਇਕ ਰੋਮਾਣਾ ਦਾ ਗੀਤ 'ਹੰਝੂ ਬਣ ਕੇ' ਦਾ ਪੋਸਟਰ ਜਾਰੀ

ਡੇਹਲੋਂ, 21 ਅਕਤੂਬਰ (ਅੰਮਿ੍ਤਪਾਲ ਸਿੰਘ ਕੈਲੇ)-ਗਾਇਕ ਪਿ੍ਤਪਾਲ ਰੋਮਾਣਾ ਦਾ ਪਹਿਲਾ ਟ੍ਰੈਕ 'ਹੰਝੂ ਬਣ ਕੇ' ਜਾਰੀ ਕੀਤਾ ਗਿਆ, ਜਿਸ ਨੂੰ ਜਗਦੀਪ ਮਾਂਗਟ ਵਲੋਂ ਲਿਖਿਆ ਗਿਆ ਹੈ ¢ ਇਸ ਸਬੰਧੀ ਗਾਇਕ ਰੋਮਾਣਾ ਦੱਸਿਆ ਕਿ ਮੇਰੀ ਪੰਜਾਬੀ ਮਾਂ ਬੋਲੀ ਦੀ ਸੇਵਾ ਲਈ ਸਰੋਤਿਆਂ ਦੀ ...

ਪੂਰੀ ਖ਼ਬਰ »

ਰੇਲ ਹਾਦਸੇ 'ਚ ਮਾਰੇ ਗਏ ਲੋਕਾਂ ਨੂੰ ਕੈਂਡਲ ਮਾਰਚ ਰਾਹੀਂ ਸ਼ਰਧਾਂਜਲੀ

ਸਾਹਨੇਵਾਲ, 21 ਅਕਤੂਬਰ (ਹਰਜੀਤ ਸਿੰਘ ਢਿੱਲੋਂ)-ਅੰਮਿ੍ਤਸਰ ਨੇੜੇ ਵਾਪਰੇ ਰੇਲ ਹਾਦਸੇ ਵਿਚ ਮਾਰੇ ਗਏ ਦਰਜਨਾਂ ਲੋਕਾਂ ਨੂੰ ਸ਼ਰਧਾਂਜਲੀ ਭੇਟ ਕਰਨ ਹਿਤ ਭਾਵਾਧਸ ਪੰਜਾਬ ਦੇ ਵਾਈਸ ਪ੍ਰਧਾਨ ਸਵਰਨ ਕੁਮਾਰ ਸੋਨੀ ਦੀ ਅਗਵਾਈ ਵਿਚ ਸਾਹਨੇਵਾਲ ਦੇ ਵੱਖ-ਵੱਖ ਭਾਗਾਂ ਵਿਚ ...

ਪੂਰੀ ਖ਼ਬਰ »

ਕਾਂਗਰਸੀ ਆਗੂ ਪਲਵਿੰਦਰ ਸਿੰਘ ਰਾਏਪੁਰ ਨੂੰ ਸ਼ਰਧਾਂਜਲੀਆਂ

ਬੀਜਾ, 21 ਅਕਤੂਬਰ (ਰਣਧੀਰ ਸਿੰਘ ਧੀਰਾ)-ਬਲਾਕ ਕਾਂਗਰਸ ਕਮੇਟੀ ਖੰਨਾ ਦੇ ਜਨਰਲ ਸਕੱਤਰ ਪਲਵਿੰਦਰ ਸਿੰਘ ਰਾਏਪੁਰ ਜਿਹੜੇ ਪਿਛਲੇ ਦਿਨੀਂ 64 ਸਾਲ ਦੀ ਉਮਰ ਭੋਗ ਕੇ ਅਚਾਨਕ ਅਕਾਲ ਚਲਾਣਾ ਕਰ ਗਏ ਸਨ ਨਮਿੱਤ ਪਾਠ ਦੇ ਭੋਗ ਅਤੇ ਅੰਤਿਮ ਅਰਦਾਸ ਗੁਰਦੁਆਰਾ ਸਾਹਿਬ ਰਾਏਪੁਰ ...

ਪੂਰੀ ਖ਼ਬਰ »

ਵਿਧਾਨ ਸਭਾ ਹਲਕਾ ਸਾਹਨੇਵਾਲ 'ਚ ਗਠਿਤ ਲੋਕ ਸੰਘਰਸ਼ ਕਮੇਟੀ ਦੀ ਮੀਟਿੰਗ

ਕੁਹਾੜਾ, 21 ਅਕਤੂਬਰ (ਤੇਲੂ ਰਾਮ ਕੁਹਾੜਾ)-ਹਲਕਾ ਸਾਹਨੇਵਾਲ 'ਚ ਗਠਿਤ ਲੋਕ ਸੰਘਰਸ਼ ਕਮੇਟੀ ਦੀ ਚੌਾਤਾ ਵਿਖੇ ਇਕ ਮੀਟਿੰਗ ਹੋਈ | ਜਿਸ ਵਿਚ ਸੀਟੂ ਪੰਜਾਬ ਦੇ ਮੀਤ ਪ੍ਰਧਾਨ ਸਾਬਕਾ ਵਿਧਾਇਕ ਤਰਸੇਮ ਜੋਧਾਂ ਵਿਸ਼ੇਸ਼ ਤੌਰ 'ਤੇ ਸ਼ਾਮਲ ਹੋਏ ¢ ਸੀਟੂ ਪੰਜਾਬ ਦੇ ਸਕੱਤਰ ਅਤੇ ...

ਪੂਰੀ ਖ਼ਬਰ »

ਦੋਰਾਹਾ ਪਬਲਿਕ ਸਕੂਲ ਦੇ ਵਿਦਿਆਰਥੀ ਰੰਗੋਲੀ 'ਚੋਂ ਜੇਤੂ

ਦੋਰਾਹਾ, 21 ਅਕਤੂਬਰ (ਜਸਵੀਰ ਝੱਜ)-ਦੋਰਾਹਾ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਸੀ. ਬੀ. ਐੱਸ. ਈ. ਸਹੋਦਿਆ ਕੰਪਲੈਕਸ ਵਲੋਂ ਕਲਗ਼ੀਧਰ ਅਕੈਡਮੀ, ਦੁੱਗਰੀ 'ਚ ਕਰਵਾਏ ਗਏ ਅੰਤਰ ਸਕੂਲ ਰੰਗੋਲੀ ਮੁਕਾਬਲਿਆਂ ਵਿਚ 15 ਸਕੂਲਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ | ਇਸ ਮੁਕਾਬਲੇ ...

ਪੂਰੀ ਖ਼ਬਰ »

ਸੰਤ ਆਸ਼ਰਮ ਧਬਲਾਨ ਵਿਖੇ ਦਸਵੀਂ ਦਾ ਦਿਹਾੜਾ ਮਨਾਇਆ

ਜੌੜੇਪੁਲ ਜਰਗ, 21 ਅਕਤੂਬਰ (ਪਾਲਾ ਰਾਜੇਵਾਲੀਆ)-ਗੁ: ਸੰਤ ਆਸ਼ਰਮ ਧਬਲਾਨ ਵਿਖੇ ਦਸਵੀਂ ਦਾ ਦਿਹਾੜਾ ਰਾੜਾ ਸਾਹਿਬ ਸੰਪਰਦਾ ਦੇ ਮੌਜੂਦਾ ਮੁਖੀ ਸੰਤ ਬਾਬਾ ਬਲਜਿੰਦਰ ਸਿੰਘ ਰਾੜਾ ਸਾਹਿਬ ਵਾਲਿਆਂ ਦੀ ਸਰਪ੍ਰਸਤੀ ਹੇਠ ਅਤੇ ਸੰਤ ਆਸ਼ਰਮ ਧਬਲਾਨ ਦੇ ਮੁੱਖ ਸੇਵਾਦਾਰ ਬਾਬਾ ...

ਪੂਰੀ ਖ਼ਬਰ »

ਸ. ਸ. ਸ. ਸ. ਮਲੌਦ (ਲੜਕੇ) ਦੇ ਖਿਡਾਰੀਆਂ ਨੇ ਜ਼ੋਨ ਪੱਧਰੀ ਮੁਕਾਬਲਿਆਂ 'ਚੋਂ 4 ਸੋਨ, 7 ਕਾਂਸੀ ਤੇ 7 ਕਾਂਸੀ ਦੇ ਤਗਮੇ ਜਿੱਤੇ

ਮਲੌਦ, 21 ਅਕਤੂਬਰ (ਸਹਾਰਨ ਮਾਜਰਾ)-ਸ਼ਹੀਦ ਸਿਪਾਹੀ ਸੁਰਿੰਦਰ ਸਿੰਘ ਸ. ਸ. ਸ. ਸ. ਮਲੌਦ (ਲੜਕੇ) ਵਿਖੇ ਜ਼ੋਨ ਪੱਧਰੀ ਮੁਕਾਬਲਿਆਂ ਵਿਚੋਂ ਸ਼ਾਨਦਾਰ ਜਿੱਤਾਂ ਦਰਜ ਕਰਨ ਵਾਲੇ ਬੱਚਿਆਂ ਦਾ ਸਨਮਾਨ ਸਮਾਗਮ ਹੋਇਆ | ਜਿਸ ਵਿਚ ਨਗਰ ਪੰਚਾਇਤ ਮਲੌਦ ਦੇ ਕੌਾਸਲਰ ਅਤੇ ਐੱਸ. ਐਮ. ਸੀ. ...

ਪੂਰੀ ਖ਼ਬਰ »

ਬਾਬਾ ਸਿੱਧ ਪੰਧੇਰ ਦੇ ਅਸਥਾਨ ਰੌਸ਼ੀਆਣਾ ਵਿਖੇ ਜੋੜ ਮੇਲੇ 'ਤੇ ਸਮਾਗਮ 27 ਤੋਂ

ਮਲੌਦ, 21 ਅਕਤੂਬਰ (ਸਹਾਰਨ ਮਾਜਰਾ)-ਪੰਧੇਰ ਗੋਤ ਭਾਈਚਾਰਾ, ਪ੍ਰਬੰਧਕ ਕਮੇਟੀ, ਨਗਰ ਨਿਵਾਸੀਆਂ ਵਲੋਂ ਸਾਂਝੇ ਤੌਰ ਤੇ ਦੇਸ਼ ਵਿਦੇਸ਼ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਪੰਜਾਬ ਭਰ ਵਿਚ ਪ੍ਰਸਿੱਧ 'ਪੰਧੇਰ' ਗੋਤ ਦੇ ਵਡੇਰਿਆਂ ਧੰਨ ਧੰਨ ਬਾਬਾ ਸਿੱਧ ਪੰਧੇਰ ਦੇ ਸਾਲਾਨਾ ਜੋੜ ...

ਪੂਰੀ ਖ਼ਬਰ »

ਸਰਕਾਰ ਕਿਸਾਨਾਂ ਨੂੰ 6 ਹਜ਼ਾਰ ਰੁਪਏ ਪ੍ਰਤੀ ਏਕੜ ਝੋਨੇ ਉਪਰ ਪਰਾਲੀ ਸੰਭਾਲ ਬੋਨਸ ਦੇਵੇ

ਮਲੌਦ, 21 ਅਕਤੂਬਰ (ਸਹਾਰਨ ਮਾਜਰਾ)- ਸਹਾਰਨ ਮਾਜਰਾ ਵਿਖੇ ਕਿਸਾਨਾਂ ਦੀ ਇਕੱਤਰਤਾ ਦੌਰਾਨ ਬੀ. ਕੇ. ਯੂ. ਦੇ ਜ਼ਿਲ੍ਹਾ ਜਨਰਲ ਸਕੱਤਰ ਸੁਦਾਗਰ ਸਿੰਘ ਘੁਢਾਣੀ ਅਤੇ ਬਲਾਕ ਪ੍ਰਧਾਨ ਸਰੂਪ ਸਿੰਘ ਸਹਾਰਨ ਮਾਜਰਾ ਨੇ ਕਿਹਾ ਕਿ ਪੰਜਾਬ ਵਿਚ 280 ਲੱਖ ਟਨ ਪਰਾਲੀ ਹੁੰਦੀ ਹੈ ਜਦੋਂ ਕਿ ...

ਪੂਰੀ ਖ਼ਬਰ »

ਗੁਰੂ ਨਾਨਕ ਪਬਲਿਕ ਹਾਈ ਸਕੂਲ ਸ਼ੀਹਾਂ ਦੌਦ ਵਿਖੇ ਪੇਂਟਿੰਗ ਮੁਕਾਬਲੇ ਕਰਵਾਏ

ਮਲੌਦ, 21 ਅਕਤੂਬਰ (ਸਹਾਰਨ ਮਾਜਰਾ)-ਗੁਰੂ ਨਾਨਕ ਪਬਲਿਕ ਹਾਈ ਸਕੂਲ ਸ਼ੀਹਾਂ ਦੌਦ ਵਿਖੇ ਪਿ੍ੰ: ਮੈਡਮ ਕਰਮਜੀਤ ਕੌਰ ਸਰਾਂ ਅਤੇ ਮੈਨੇਜਿੰਗ ਡਾਇਰੈਕਟਰ ਮੈਡਮ ਰਜਿੰਦਰ ਕੌਰ ਦੀ ਅਗਵਾਈ ਹੇਠ ਸਮੂਹ ਸਟਾਫ਼ ਦੀ ਮਿਹਨਤ ਸਦਕਾ ਨਰਸਰੀ ਤੋਂ ਦਸਵੀਂ ਜਮਾਤ ਤੱਕ ਦੇ ਬੱਚਿਆਂ ਦੀ ...

ਪੂਰੀ ਖ਼ਬਰ »

ਵਿਭਾਗ ਦੀ ਮਿਲੀਭੁਗਤ ਨਾਲ ਮਠਿਆਈ ਦੇ ਭਾਅ ਵਿਕਦਾ ਗੱਤੇ ਦਾ ਡੱਬਾ

ਸਮਰਾਲਾ, 21 ਅਕਤੂਬਰ (ਬਲਜੀਤ ਸਿੰਘ ਬਘੌਰ)-ਸ਼ਹਿਰ ਵਿਚ ਚਲ ਰਹੀਆਂ ਮਠਿਆਈਆਂ ਦੀਆਂ ਦੁਕਾਨਾਂ ਤੇ ਮਠਿਆਈ ਦੇ ਭਾਅ ਹੀ ਗੱਤੇ ਦਾ ਡੱਬਾ ਵੇਚ ਕੇ ਗਾਹਕਾਂ ਨੂੰ ਦਿਨੇ ਦਿਹਾੜੇ ਚੂਨਾ ਲਾ ਕੇ ਮੋਟੀ ਕਮਾਈ ਕੀਤੀ ਜਾ ਰਹੀ ਹੈ | ਜਾਣਕਾਰੀ ਅਨੁਸਾਰ ਇਕ ਕਿੱਲੋ ਮਠਿਆਈ ਦੇ ਡੱਬੇ ...

ਪੂਰੀ ਖ਼ਬਰ »

ਆਰ. ਐੱਸ. ਐੱਸ. ਨੇ ਵਿਜੇ ਦਿਵਸ ਮਨਾਇਆ ਪਰ ਅੰਮਿ੍ਤਸਰ ਕਾਂਡ ਦੇ ਅਫ਼ਸੋਸ 'ਚ ਪਥ ਸੰਚਾਲਨ ਨਹੀਂ ਕੀਤਾ

ਖੰਨਾ, 21 ਅਕਤੂਬਰ (ਹਰਜਿੰਦਰ ਸਿੰਘ ਲਾਲ) - ਰਾਸ਼ਟਰੀ ਸੋਇੰਮ ਸੇਵਕ ਸੰਘ ਦੇ ਖੰਨਾ ਦੇ ਜ਼ਿਲ੍ਹਾ ਪ੍ਰਚਾਰ ਪ੍ਰਮੁੱਖ ਸ੍ਰੀ ਕ੍ਰਿਸ਼ਨ ਦੀ ਦੇਖ ਰੇਖ ਵਿਚ ਸਰਸਵਤੀ ਸੰਸਕ੍ਰਿਤ ਕਾਲਜ ਖੰਨਾ ਵਿਚ ਆਰ. ਐੱਸ. ਐੱਸ. ਸਥਾਪਨਾ ਦਿਵਸ ਅਤੇ ਵਿਜੇ ਦਸਮੀ ਦੇ ਉਤਸਵ ਵਿਚ ਜ਼ਿਲ੍ਹਾ ਸੰਘ ...

ਪੂਰੀ ਖ਼ਬਰ »

ਪਰਾਲੀ ਸਾੜਨ ਵਿਰੁੱਧ ਖੇਤੀਬਾੜੀ ਵਿਭਾਗ ਸਮਰਾਲਾ ਨੇ ਕੱਢੀ ਚੇਤਨਾ ਰੈਲੀ

ਸਮਰਾਲਾ, 21 ਅਕਤੂਬਰ (ਸੁਰਜੀਤ)-ਕਿਸਾਨਾਂ ਨੂੰ ਝੋਨੇ ਦੀ ਪਰਾਲੀ ਸਾੜਨ ਤੋਂ ਰੋਕਣ ਲਈ ਸਰਕਾਰ ਹਰ ਢੰਗ ਤਰੀਕੇ ਵਰਤ ਰਹੀ ਹੈ ¢ ਸਰਕਾਰ ਦੇ ਯਤਨਾਂ ਦੀ ਇਸ ਕੜੀ ਵਿਚ ਖੇਤੀਬਾੜੀ ਵਿਭਾਗ ਸਮਰਾਲਾ ਵਲੋਂ ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਵਰਜਣ ਲਈ ਡਾ. ਪਰਮਜੀਤ ਸਿੰਘ ਬਰਾੜ ...

ਪੂਰੀ ਖ਼ਬਰ »

ਡੀ. ਆਈ. ਜੀ. ਖੱਟੜਾ ਸਨਮਾਨਿਤ

ਜੌੜੇਪੁਲ ਜਰਗ, 21 ਅਕਤੂਬਰ (ਪਾਲਾ ਰਾਜੇਵਾਲੀਆ)-ਗੁਰਦੁਆਰਾ ਯਾਦਗਾਰ ਸਾਹਿਬ ਜਰਗ ਦੇ ਮੁੱਖੀ ਸੰਤ ਬਾਬਾ ਭੁਪਿੰਦਰ ਸਿੰਘ ਰਾੜਾ ਸਾਹਿਬ ਜਰਗ ਵਾਲਿਆਂ ਨੇ ਗੁ: ਯਾਦਗਾਰ ਸਾਹਿਬ ਜਰਗ ਪੁੱਜੇ ਡੀ. ਆਈ. ਜੀ. ਰਣਵੀਰ ਸਿੰਘ ਖੱਟੜਾ ਨੂੰ ਸਨਮਾਨਿਤ ਕੀਤਾ | ਖੱਟੜਾ ਨੇ ਕਿਹਾ ਕਿ ...

ਪੂਰੀ ਖ਼ਬਰ »

ਹੱਸਦਾ ਮੁਸਕਰਾਉਂਦਾ ਦਿਲਕਸ਼ ਚਿਹਰਾ ਸਦਾ ਲਈ ਮੌਤ ਦੀ ਨੀਂਦ ਸੁੱਤਾ

ਮਾਛੀਵਾੜਾ ਸਾਹਿਬ, 21 ਅਕਤੂਬਰ (ਮਨੋਜ ਕੁਮਾਰ)-ਹੁਣ ਸ਼ਾਇਦ ਉਨ੍ਹਾਂ ਮਹਿਫ਼ਲਾਂ ਵਿਚ ਉਹ ਹਾਸਾ ਤੇ ਪਲ ਪਲ ਦੇ ਠਹਾਕੇ ਨਾਂ ਦਿੱਸਣ ਜਿਨ੍ਹਾਂ ਵਿਚ ਰੂਪੇਸ਼ ਦੀ ਹਾਜ਼ਰੀ ਅਕਸਰ ਹੁੰਦੀ ਸੀ | ਸ਼ਹਿਰ ਦਾ ਇਹ 39 ਸਾਲਾ ਨੌਜਵਾਨ ਪਿਛਲੇ ਕਾਫੀ ਸਮੇਂ ਤੋਂ ਕਿਸੇ ਖ਼ਤਰਨਾਕ ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਦੇ ਇੰਸਪੈਕਟਰ ਗੁਰਵਿੰਦਰ ਸਿੰਘ ਨੇ ਕੋਟ ਸੇਖੋਂ ਵਿਖੇ ਕਿਸਾਨਾਂ ਨੂੰ ਸਿਹਤ ਕਾਰਡ ਵੰਡੇ

ਬੀਜਾ, 21 ਅਕਤੂਬਰ (ਰਣਧੀਰ ਸਿੰਘ ਧੀਰਾ)-ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਜ਼ਿਲ੍ਹਾ ਖੇਤੀਬਾੜੀ ਅਫ਼ਸਰ ਡਾ: ਪਰਮਜੀਤ ਸਿੰਘ ਬਰਾੜ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਖੇਤੀਬਾੜੀ ਅਫ਼ਸਰ ਦਿਲਬਾਗ ਸਿੰਘ ਖੰਨਾ ਦੀ ਯੋਗ ਅਗਵਾਈ ਹੇਠ ਪਿੰਡ ਬੀੜ ਕਿਸ਼ਨ ...

ਪੂਰੀ ਖ਼ਬਰ »

ਚੀਮਾ ਗੋਤ ਨਾਲ ਸਬੰਧਿਤ ਸ਼ਹੀਦ ਬਾਬਾ ਰਾਮ ਸਿੰਘ ਦੇ ਸਾਲਾਨਾ ਮੇਲੇ 'ਤੇ ਸਮਾਗਮ 25 ਨੂੰ

ਮਲੌਦ, 21 ਅਕਤੂਬਰ (ਸਹਾਰਨ ਮਾਜਰਾ)-ਨਾਮਵਰ ਚੀਮਾ ਗੋਤਰ ਨਾਲ ਸਬੰਧਿਤ ਸ਼ਹੀਦ ਬਾਬਾ ਰਾਮ ਸਿੰਘ ਦੀ ਯਾਦ ਨੂੰ ਤਾਜ਼ਾ ਰੱਖਦਿਆਂ ਗੁਰਦੁਆਰਾ ਸਿੱਧਸਰ ਸਾਹਿਬ ਰਾਮਗੜ• ਸਰਦਾਰਾਂ (ਸਹਾਰਨ ਮਾਜਰਾ ਮੋੜ ਸਥਿਤ) ਵਿਖੇ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦਰਸ਼ਨ ਸਿੰਘ, ਮੀਤ ...

ਪੂਰੀ ਖ਼ਬਰ »

ਰੇਲ ਹਾਦਸੇ ਦਾ ਸ਼ਿਕਾਰ ਹੋਏ ਲੋਕਾਂ ਨਮਿਤ ਮੋਮਬੱਤੀ ਮਾਰਚ

ਰਾਏਕੋਟ, 21 ਅਕਤੂਬਰ (ਸੁਸ਼ੀਲ)-ਬੀਤੇ ਦਿਨੀਂ ਅੰਮਿ੍ਤਸਰ ਦੇ ਜੌੜਾ ਫਾਟਕ ਨੇੜੇ ਦੁਸਹਿਰਾ ਸਮਾਗਮ ਦੌਰਾਨ ਹੋਏ ਦਿਲ ਕੰਬਾਊ ਹਾਦਸੇ 'ਚ ਆਪਣੀ ਜਾਨ ਗਵਾਉਣ ਵਾਲੇ ਲੋਕਾਂ ਦੀ ਆਤਮਿਕ ਸ਼ਾਂਤੀ ਲਈ ਸ਼ਹਿਰ ਦੀਆਂ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਵਲੋਂ ਮੋਮਬੱਤੀਆਂ ਜਗ੍ਹਾ ...

ਪੂਰੀ ਖ਼ਬਰ »

ਬਲਵੀਰ ਸਿੰਘ ਧਾਲੀਵਾਲ ਦੀ ਹੋਈ ਮੌਤ 'ਤੇ ਧਾਲੀਵਾਲ ਪਰਿਵਾਰ ਨਾਲ ਆਗੂਆਂ ਵਲੋਂ ਦੁੱਖ ਪ੍ਰਗਟ

ਮੁੱਲਾਂਪੁਰ-ਦਾਖਾ/ਹੰਬੜਾਂ, 21 ਅਕਤੂਬਰ (ਨਿਰਮਲ ਸਿੰਘ ਧਾਲੀਵਾਲ)-ਨੰਬਰਦਾਰ ਹਰਨੇਕ ਸਿੰਘ ਧਾਲੀਵਾਲ ਦੇ ਭਤੀਜੇ ਅਤੇ ਜਗਤਾਰ ਸਿੰਘ ਜੱਗਾ, ਕਾਂਗਰਸੀ ਆਗੂ ਜਸਵੰਤ ਸਿੰਘ ਧਾਲੀਵਾਲ ਦੇ ਛੋਟੇ ਭਰਾ ਅਗਾਂਹਵਧੂ ਕਿਸਾਨ ਬਲਵੀਰ ਸਿੰਘ ਬੀਰਾ ਧਾਲੀਵਾਲ ਸਪੁੱਤਰ ਸਵ: ਕਰਨੈਲ ...

ਪੂਰੀ ਖ਼ਬਰ »

ਪਿੰਡਾਂ ਦੇ ਵਿਕਾਸ ਲਈ ਕਾਂਗਰਸ ਸਰਕਾਰ ਛੇਤੀ ਫੰਡ ਜਾਰੀ ਕਰੇਗੀ-ਭੈਣੀ

ਚੌਾਕੀਮਾਨ, 21 ਅਕਤੂਬਰ (ਤੇਜਿੰਦਰ ਸਿੰਘ ਚੱਢਾ)-ਪਿੰਡ ਹਾਂਸ ਕਲਾਂ ਵਿਖੇ ਸੀਨੀਅਰ ਕਾਂਗਰਸੀ ਆਗੂ ਦਲਜੀਤ ਸਿੰਘ ਹਾਂਸ ਦੇ ਗ੍ਰਹਿ ਵਿਖੇ ਪਹੁੰਚ ਕੇ ਹਲਕਾ ਦਾਖਾ ਦੇ ਇੰਚਾਰਜ ਮੇਜਰ ਸਿੰਘ ਭੈਣੀ ਨੇ ਉਨ੍ਹਾਂ ਦੇ ਪਿਤਾ ਭਾਗ ਸਿੰਘ ਹਾਂਸ ਦੀ ਮੌਤ 'ਤੇ ਗਹਿਰੇ ਦੁੱਖ ਦਾ ...

ਪੂਰੀ ਖ਼ਬਰ »

ਡੀ.ਆਈ.ਜੀ. ਖੱਟੜਾ ਦੀ ਅਗਵਾਈ 'ਚ ਪੁਲਿਸ ਸ਼ਹੀਦੀ ਦਿਵਸ ਮਨਾਇਆ

ਜਗਰਾਉਂ, 21 ਅਕਤੂਬਰ (ਅਜੀਤ ਸਿੰਘ ਅਖਾੜਾ)-ਜਗਰਾਉਂ ਵਿਖੇ ਪੁਲਿਸ ਲਾਈਨ 'ਚ ਹਰ ਸਾਲ ਦੀ ਤਰ੍ਹਾਂ ਇਸ ਵਾਰ ਐਸ.ਐਸ.ਪੀ ਵਰਿੰਦਰ ਸਿੰਘ ਬਰਾੜ ਦੀ ਅਗਵਾਈ ਵਿਚ ਸਮਾਜ ਦੀ ਰੱਖਿਆ ਕਰਦੇ ਕਰਦੇ ਸ਼ਹੀਦ ਹੋਣ ਵਾਲੇ ਪੁਲਿਸ ਮੁਲਾਜ਼ਮਾਂ ਨੂੰ ਸਮਰਪਿਤ ਪੁਲਿਸ ਸ਼ਹੀਦੀ ਦਿਵਸ ...

ਪੂਰੀ ਖ਼ਬਰ »

ਗੁਰੂ ਹਰਿਗੋਬਿੰਦ ਇੰਸਟੀਚਿਊਟ ਆਫ਼ ਲਾਅ ਫ਼ਾਰ ਵਿਮੈਨ ਸਿੱਧਵਾਂ ਖੁਰਦ ਦੀਆਂ ਵਿਦਿਆਰਥਣਾਂ ਯੂਨੀਵਰਸਿਟੀ ਦੀ ਮੈਰਿਟ ਸੂਚੀ 'ਚ

ਚੌਾਕੀਮਾਨ, 21 ਅਕਤੂਬਰ (ਤੇਜਿੰਦਰ ਸਿੰਘ ਚੱਢਾ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐਲਾਨੇ ਅਪ੍ਰੈਲ-ਮਈ 2018 ਦੇ ਨਤੀਜਿਆਂ 'ਚੋਂ ਗੁਰੂ ਹਰਿਗੋਬਿੰਦ ਇੰਸਟੀਚਿਊਟ ਆਫ਼ ਲਾਅ ਫ਼ਾਰ ਵਿਮੈਨ ਸਿੱਧਵਾਂ ਖੁਰਦ ਦੀਆਂ ਵਿਦਿਆਰਥਣਾਂ ਨੇ ਪੁਜੀਸ਼ਨਾਂ ਹਾਸਲ ਕੀਤੀਆਂ | ਇਸ ...

ਪੂਰੀ ਖ਼ਬਰ »

ਡੀ.ਆਈ.ਜੀ. ਖੱਟੜਾ ਦੀ ਅਗਵਾਈ 'ਚ ਪੁਲਿਸ ਸ਼ਹੀਦੀ ਦਿਵਸ ਮਨਾਇਆ

ਜਗਰਾਉਂ, 21 ਅਕਤੂਬਰ (ਅਜੀਤ ਸਿੰਘ ਅਖਾੜਾ)-ਜਗਰਾਉਂ ਵਿਖੇ ਪੁਲਿਸ ਲਾਈਨ 'ਚ ਹਰ ਸਾਲ ਦੀ ਤਰ੍ਹਾਂ ਇਸ ਵਾਰ ਐਸ.ਐਸ.ਪੀ ਵਰਿੰਦਰ ਸਿੰਘ ਬਰਾੜ ਦੀ ਅਗਵਾਈ ਵਿਚ ਸਮਾਜ ਦੀ ਰੱਖਿਆ ਕਰਦੇ ਕਰਦੇ ਸ਼ਹੀਦ ਹੋਣ ਵਾਲੇ ਪੁਲਿਸ ਮੁਲਾਜ਼ਮਾਂ ਨੂੰ ਸਮਰਪਿਤ ਪੁਲਿਸ ਸ਼ਹੀਦੀ ਦਿਵਸ ...

ਪੂਰੀ ਖ਼ਬਰ »

ਬਲਵੀਰ ਸਿੰਘ ਧਾਲੀਵਾਲ ਦੀ ਹੋਈ ਮੌਤ 'ਤੇ ਧਾਲੀਵਾਲ ਪਰਿਵਾਰ ਨਾਲ ਆਗੂਆਂ ਵਲੋਂ ਦੁੱਖ ਪ੍ਰਗਟ

ਮੁੱਲਾਂਪੁਰ-ਦਾਖਾ/ਹੰਬੜਾਂ, 21 ਅਕਤੂਬਰ (ਨਿਰਮਲ ਸਿੰਘ ਧਾਲੀਵਾਲ)-ਨੰਬਰਦਾਰ ਹਰਨੇਕ ਸਿੰਘ ਧਾਲੀਵਾਲ ਦੇ ਭਤੀਜੇ ਅਤੇ ਜਗਤਾਰ ਸਿੰਘ ਜੱਗਾ, ਕਾਂਗਰਸੀ ਆਗੂ ਜਸਵੰਤ ਸਿੰਘ ਧਾਲੀਵਾਲ ਦੇ ਛੋਟੇ ਭਰਾ ਅਗਾਂਹਵਧੂ ਕਿਸਾਨ ਬਲਵੀਰ ਸਿੰਘ ਬੀਰਾ ਧਾਲੀਵਾਲ ਸਪੁੱਤਰ ਸਵ: ਕਰਨੈਲ ...

ਪੂਰੀ ਖ਼ਬਰ »

ਪਿੰਡ ਜੌਹਲਾਂ 'ਚ ਇੰਟਰਲਾਕ ਟਾਈਲਾਂ ਲਗਵਾਉਣ ਦੀ ਕਰਵਾਈ ਸ਼ੁਰੂ

ਰਾਏਕੋਟ, 21 ਅਕਤੂਬਰ (ਸੁਸ਼ੀਲ)-ਕਰੀਬੀ ਪਿੰਡ ਜੌਹਲਾਂ ਵਿਖੇ ਪਿੰਡ ਵਾਸੀਆਂ ਦੀ ਮੰਗ ਨੂੰ ਧਿਆਨ ਵਿੱਚ ਰੱਖਦੇ ਹੋਏ ਡਾ: ਅਮਰ ਸਿੰਘ ਦੇ ਯਤਨਾਂ ਸਦਕਾ ਪਿੰਡ ਦੀ ਮੁੱਖ ਗਲੀ ਨੂੰ ਪੱਕਾ ਕਰਨ ਦੇ ਕੰਮ ਦੀ ਸ਼ੁਰੂਆਤ ਕੀਤੀ ਗਈ, ਜਿਸ ਦੀ ਸ਼ੁਰੂਆਤ ਬਾਬਾ ਰਾਮ ਦਾਸ ਜੌਹਲਾਂ ...

ਪੂਰੀ ਖ਼ਬਰ »

ਡੱਲਾ ਮੰਡੀ 'ਚ ਦਾਖਾ ਵਲੋਂ ਝੋਨੇ ਦੀ ਖ਼ਰੀਦ ਦਾ ਜਾਇਜ਼ਾ

ਹਠੂਰ, 21 ਅਕਤੂਬਰ (ਜਸਵਿੰਦਰ ਸਿੰਘ ਛਿੰਦਾ)-ਸਾਬਕਾ ਮੰਤਰੀ ਮਲਕੀਤ ਸਿੰਘ ਦਾਖਾ ਨੇ ਪਿੰਡ ਡੱਲਾ ਦੀ ਦਾਣਾ ਮੰਡੀ ਵਿਖੇ ਝੋਨੇ ਦੀ ਖ਼ਰੀਦ ਦਾ ਜਾਇਜ਼ਾ ਲਿਆ | ਇਸ ਵਕਤ ਉਨ੍ਹਾਂ ਨਾਲ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਦਰਸ਼ਨ ਸਿੰਘ ਲੱਖਾ, ਗੁਰਜੰਟ ਸਿੰਘ ਡੱਲਾ, ਜਗਦੀਪ ਸਿੰਘ ...

ਪੂਰੀ ਖ਼ਬਰ »

ਗੁਰਬਾਣੀ ਦਾ ਆਸਰਾ ਲੈ ਕੇ ਹੀ ਮਨੁੱਖ ਮੁਕਤ ਹੋ ਸਕਦਾ-ਬਾਬਾ ਜਸਦੇਵ ਸਿੰਘ ਲੋਹਟਬੱਦੀ

ਲੋਹਟਬੱਦੀ, 21 ਅਕਤੂਬਰ (ਕੁਲਵਿੰਦਰ ਸਿੰਘ ਡਾਂਗੋਂ)-ਦੂਜੀ ਪਾਤਸ਼ਾਹੀ ਸ੍ਰੀ ਅੰਗਦ ਦੇਵ ਜੀ ਤੋਂ ਲੈ ਕੇ 6ਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਤੱਕ ਗੁਰਤਾਗੱਦੀ ਦੀ ਰਸਮ ਨਿਭਾਉਣ ਵਾਲੇ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਪਹਿਲੇ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਭਗਤ ਵਿਖੇ ਦਰਬਾਰ ਹਾਲ ਦੇ ਨਵੀਨੀਕਰਨ ਦਾ ਕੰਮ ਸ਼ੁਰੂ

ਰਾਏਕੋਟ, 21 ਅਕਤੂਬਰ (ਸੁਸ਼ੀਲ)-ਸਥਾਨਕ ਗੁਰਦੁਆਰਾ ਰਵਿਦਾਸ ਭਗਤ ਜਗਰਾਉਂ ਰੋਡ ਵਿਖੇ ਸਮੂਹ ਸੰਗਤਾਂ ਦੀ ਹਾਜ਼ਰੀ ਵਿਚ ਅਰਦਾਸ ਕਰਨ ਉਪਰੰਤ ਗੁਰਦੁਆਰਾ ਸਾਹਿਬ ਦੇ ਦਰਬਾਰ ਹਾਲ ਦੇ ਨਵੀਨੀਕਰਨ ਦਾ ਕੰਮ ਸ਼ਹਿਰ ਦੇ ਉੱਘੇ ਸਮਾਜ ਸੇਵੀ ਭੁਪਿੰਦਰ ਸਿੰਘ ਗਰੇਵਾਲ (ਗਰੀਨ ...

ਪੂਰੀ ਖ਼ਬਰ »

ਇੰਡਸ ਵਰਲਡ ਸਕੂਲ ਬੀਰਮੀ ਵਲੋਂ ਸਾਲਾਨਾ ਸਮਾਰੋਹ

ਹੰਬੜਾਂ, 21 ਅਕਤੂਬਰ (ਕੁਲਦੀਪ ਸਿੰਘ ਸਲੇਮਪੁਰੀ)-ਇੰਡਸ ਵਰਲਡ ਸਕੂਲ ਬੀਰਮੀ, ਲੁਧਿਆਣਾ ਵਲੋਂ ਸਾਲਾਨਾ ਸਮਾਰੋਹ ਸਕੂਲ ਪ੍ਰਬੰਧਕ ਕਮੇਟੀ, ਸਮੂਹ ਸਟਾਫ਼ ਤੇ ਵਿਦਿਆਰਥੀਆਂ ਦੇ ਸਾਂਝੇ ਸਹਿਯੋਗ ਨਾਲ ਪਿੰ੍ਰਸੀਪਲ ਮੈਡਮ ਸ਼ਿਲਪੀ ਗਿੱਲ ਦੀ ਅਗਵਾਈ ਹੇਠ ਕਰਵਾਇਆ ਗਿਆ | ...

ਪੂਰੀ ਖ਼ਬਰ »

ਗੌ ਾਸਪੁਰ 'ਚ ਕੈਂਸਰ ਨਾਲ ਇਕ ਹੋਰ ਕਿਸਾਨ ਦੀ ਮੌਤ

ਹੰਬੜਾਂ, 21 ਅਕਤੂਬਰ (ਕੁਲਦੀਪ ਸਿੰਘ ਸਲੇਮਪੁਰੀ)-ਪਿੰਡ ਗੌਾਸਪੁਰ 'ਚ ਇਕ ਹੋਰ ਕਿਸਾਨ ਦੀ ਕੈਂਸਰ ਦੀ ਬਿਮਾਰੀ ਨਾਲ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਪਿੰਡ ਗੌਾਸਪੁਰ ਦੇ ਸਾਬਕਾ ਸਰਪੰਚ ਗੁਰਚਰਨ ਸਿੰਘ ਅਤੇ ਪਰਿਵਾਰ ਨੂੰ ਉਦੋਂ ਗਹਿਰਾ ...

ਪੂਰੀ ਖ਼ਬਰ »

ਵੱਖ-ਵੱਖ ਰਾਜਸੀ ਪਾਰਟੀਆਂ ਦੇ ਵਰਕਰ ਕਾਂਗਰਸ 'ਚ ਸ਼ਾਮਿਲ

ਰਾਏਕੋਟ, 21 ਅਕਤੂਬਰ (ਸੁਸ਼ੀਲ)-ਕਾਂਗਰਸ ਦੇ ਸੂਬਾ ਮੀਤ ਪ੍ਰਧਾਨ ਡਾ. ਅਮਰ ਸਿੰਘ ਵਲੋਂ ਕਰੀਬੀ ਪਿੰਡ ਕਲਸੀਆਂ ਵਿਖੇ ਪਾਰਟੀ ਵਰਕਰਾਂ ਨਾਲ ਮੀਟਿੰਗ ਕੀਤੀ ਗਈ | ਇਸ ਮੌਕੇ ਪਿੰਡ ਦੇ ਵੱਖ-ਵੱਖ ਰਾਜਸੀ ਪਾਰਟੀਆਂ ਨਾਲ ਸਬੰਧਤ ਵਰਕਰ ਆਪਣੀ ਪਾਰਟੀ ਛੱਡ ਕੇ ਕਾਂਗਰਸ ਵਿਚ ...

ਪੂਰੀ ਖ਼ਬਰ »

ਆਇਓਡੀਨ ਯੁਕਤ ਲੂਣ 'ਤੇ ਸੈਮੀਨਾਰ ਕਰਵਾਇਆ

ਲੁਧਿਆਣਾ, 21 ਅਕਤੂਬਰ (ਸਲੇਮਪੁਰੀ)-ਜ਼ਿਲ੍ਹਾ ਸਿਹਤ ਪ੍ਰਸ਼ਾਸਨ ਵਲੋਂ ਆਇਓਡੀਨ ਯੁਕਤ ਲੂਣ ਦੀ ਮਹੱਤਤਾ ਬਾਰੇ ਸਿਵਲ ਹਸਪਤਾਲ ਲੁਧਿਆਣਾ 'ਚ ਸਿਵਲ ਸਰਜਨ ਡਾ: ਪਰਵਿੰਦਰਪਾਲ ਸਿੰਘ ਸਿੱਧੂ ਦੀ ਅਗਵਾਈ ਹੇਠ ਇਕ ਸੈਮੀਨਾਰ ਕਰਵਾਇਆ ਗਿਆ | ਇਸ ਮੌਕੇ ਸ: ਸਿੱਧੂ ਨੇ ਕਿਹਾ ਕਿ ...

ਪੂਰੀ ਖ਼ਬਰ »

ਸਰਕਾਰੀ ਕਾਲਜ ਲੜਕੀਆਂ 'ਚ ਸਮਾਗਮ ਕਰਵਾਇਆ

ਲੁਧਿਆਣਾ, 21 ਅਕਤੂਬਰ (ਬੀ. ਐਸ. ਬਰਾੜ)-ਸਰਕਾਰੀ ਕਾਲਜ ਲੜਕੀਆਂ ਵਿਖੇ ਅੰਗਰੇਜ਼ੀ, ਹਿੰਦੀ, ਪੰਜਾਬੀ ਤੇ ਸੰਸਕਿ੍ਤ ਦੀ ਬਹੁਭਾਸ਼ੀ ਸੁਸਾਇਟੀ ਕਰਵਾਈ ਗਈ | ਇਸ ਮੌਕੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਤੇ ਕਾਲਜ ਦੇ ਲੀਗਲ ਲਿਟਰੇਸੀ ਸੈੱਲ ਦੀ ਸਥਾਪਨਾ ਵੀ ਕਰਵਾਈ ਗਈ | ਇਸ ...

ਪੂਰੀ ਖ਼ਬਰ »

ਬੀ. ਡੀ. ਪੀ. ਓ. ਵਲੋਂ ਪਿੰਡ ਆਲਮਗੀਰ ਦਾ ਦੌਰਾ

ਆਲਮਗੀਰ, 21 ਅਕਤੂਬਰ (ਜਰਨੈਲ ਸਿੰਘ ਪੱਟੀ)-ਵਿਧਾਨ ਸਭਾ ਹਲਕਾ ਗਿੱਲ ਅਧੀਨ ਆਉਂਦੇ ਪਿੰਡ ਆਲਮਗੀਰ ਵਿਚਲੇ ਵਿਹੜੇ ਵਾਲਾ ਟੋਭੇ ਦੀ ਬੀਤੇ ਕਈ ਸਾਲਾਂ ਤੋਂ ਸਫ਼ਾਈ ਨਾ ਹੋਣ ਕਰਕੇ ਲੋਕਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ, ਜਿਸ ਦੀ ਸਾਫ਼-ਸਫ਼ਾਈ ਲਈ ...

ਪੂਰੀ ਖ਼ਬਰ »

ਕਾਮਾਗਾਟਾਮਾਰੂ ਕਮੇਟੀ ਵਲੋਂ ਅੰਮਿ੍ਤਸਰ ਰੇਲ ਹਾਦਸੇ ਦੀ ਅਦਾਲਤੀ ਜਾਂਚ ਦੀ ਮੰਗ

ਲੁਧਿਆਣਾ, 21 ਅਕਤੂਬਰ (ਸਲੇਮਪੁਰੀ)-ਕਾਮਾਗਾਟਾਮਾਰੂ ਯਾਦਗਾਰ ਕਮੇਟੀ ਜ਼ਿਲ੍ਹਾ ਲੁਧਿਆਣਾ ਦੀ ਇਕ ਮੀਟਿੰਗ ਸਾਥੀ ਉਜਾਗਰ ਸਿੰਘ ਬੱਦੋਵਾਲ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੌਰਾਨ 19 ਅਕਤੂਬਰ ਦੀ ਸ਼ਾਮ ਨੂੰ ਅੰਮਿ੍ਤਸਰ ਵਿਖੇ ਦੁਸਹਿਰੇ ਦੇ ਮੇਲੇ 'ਚ ਰਾਵਣ ਦਾ ਪੁਤਲਾ ...

ਪੂਰੀ ਖ਼ਬਰ »

ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਮੌਕੇ ਵਿਸ਼ਾਲ ਸ਼ੋਭਾ ਯਾਤਰਾ ਆਯੋਜਿਤ

ਇਆਲੀ/ਥਰੀਕੇ, 21 ਅਕਤੂਬਰ (ਰਾਜ ਜੋਸ਼ੀ)-ਭਾਰਤੀ ਵਾਲਮੀਕਿ ਆਦਿ ਧਰਮ ਸਮਾਜ ਭਾਵਾਆਦਸ ਵਲੋਂ ਪ੍ਰਤਾਪ ਸਿੰਘ ਵਾਲਾ ਤੋਂ ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਮੌਕੇ ਇਕ ਵਿਸ਼ਾਲ ਸ਼ੋਭਾ ਯਾਤਰਾ ਬਲਾਕ ਸੰਮਤੀ ਮੈਂਬਰ ਵਕੀਲ ਐਸ. ਪੀ. ਐਸ. ਕੰਡਾ ਦੀ ਅਗਵਾਈ ਹੇਠ ਕੱਢੀ ਗਈ ਜੋ ...

ਪੂਰੀ ਖ਼ਬਰ »

ਕਾਂਗਰਸ ਦੀ ਵਾਅਦਾ ਿਖ਼ਲਾਫ਼ੀ ਵਿਰੁੱਧ ਭਾਜਪਾ ਵਲੋਂ ਘਰ-ਘਰ ਦਸਤਕ ਮੁਹਿੰਮ ਵਿੱਢਣ ਦਾ ਐਲਾਨ

ਲੁਧਿਆਣਾ, 21 ਅਕਤੂਬਰ (ਪੁਨੀਤ ਬਾਵਾ)-ਭਾਰਤੀ ਜਨਤਾ ਪਾਰਟੀ ਲੁਧਿਆਣਾ ਸ਼ਹਿਰੀ ਦੀ ਇਕ ਅਹਿਮ ਮੀਟਿੰਗ ਭਾਜਪਾ ਦਫ਼ਤਰ ਵਿਖੇ ਸ਼ਹਿਰੀ ਪ੍ਰਧਾਨ ਜਤਿੰਦਰ ਮਿੱਤਲ ਦੀ ਅਗਵਾਈ 'ਚ ਹੋਈ, ਜਿਸ 'ਚ ਫ਼ੈਸਲਾ ਕੀਤਾ ਗਿਆ ਕਿ ਭਾਜਪਾ ਕਾਂਗਰਸ ਸਰਕਾਰ ਦੀ ਵਾਅਦਾ ਿਖ਼ਲਾਫ਼ੀ ਤੇ ...

ਪੂਰੀ ਖ਼ਬਰ »

ਸੀਸੂ ਵਿਖੇ ਵੈਲਡ ਕੁਆਲਿਟੀ ਤੇ ਉਤਪਾਦਕਤਾ ਵਿਸ਼ੇ 'ਤੇ ਵਰਕਸ਼ਾਪ ਲਗਾਈ

ਲੁਧਿਆਣਾ, 21 ਅਕਤੂਬਰ (ਪੁਨੀਤ ਬਾਵਾ)-ਚੈਂਬਰ ਆਫ਼ ਇੰਡਸਟਰੀਅਲ ਐਾਡ ਕਮਰਸ਼ੀਅਲ ਅੰਡਰਟੇਕਿੰਗ (ਸੀਸੂ) ਵਿਖੇ ਵੈਲਡ ਕੁਆਲਿਟੀ ਤੇ ਉਤਪਾਦਕਾ ਵਿਸ਼ੇ 'ਤੇ ਇਕ ਦਿਨ ਵਰਕਸ਼ਾਪ ਲਗਾਈ ਗਈ | ਜਿਸ 'ਚ ਪ੍ਰਧਾਨ ਉਪਕਾਰ ਸਿੰਘ ਆਹੂਜਾ ਤੇ ਜਨਰਲ ਸਕੱਤਰ ਪੰਕਜ ਸ਼ਰਮਾ ਵਿਸ਼ੇਸ਼ ਤੌਰ ...

ਪੂਰੀ ਖ਼ਬਰ »

ਅਧਿਆਪਕ ਜਥੇਬੰਦੀਆਂ ਪੰਜਾਬ ਸਰਕਾਰ ਦੀ ਧੱਕੇਸ਼ਾਹੀ ਨੂੰ ਬਰਦਾਸ਼ਤ ਨਹੀਂ ਕਰਨਗੀਆਂ

ਰਾਏਕੋਟ, 21 ਅਕਤੂਬਰ (ਬਲਵਿੰਦਰ ਸਿੰਘ ਲਿੱਤਰ)-ਸਿੱਖਿਆ ਵਿਭਾਗ ਨੂੰ ਨਿੱਜੀ ਖੇਤਰ ਦੇ ਹਵਾਲੇ ਕਰਕੇ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੂੰ ਪ੍ਰੇਸ਼ਾਨ ਕਰਕੇ ਪੇਂਡੂ ਅਤੇ ਸ਼ਹਿਰੀ ਗਰੀਬ ਪਰਿਵਾਰਾਂ ਤੋਂ ਸਿੱਖਿਆ ਦਾ ਅਧਿਕਾਰ ਖੋਹਣ, ਅਕਾਰ ਘਟਾਈ ਤੇ ਤਰਕ ਸੰਗਤਾਂ ਦੇ ...

ਪੂਰੀ ਖ਼ਬਰ »

ਮਿਡ-ਡੇ-ਮੀਲ ਕੱੁਕ ਯੂਨੀਅਨ ਦੀ ਮੀਟਿੰਗ

ਜਗਰਾਉਂ, 21 ਅਕਤੂਬਰ (ਅਜੀਤ ਸਿੰਘ ਅਖਾੜਾ)-ਮਿਡ-ਡੇ ਮੀਲ ਕੱੁਕ ਯੂਨੀਅਨ ਦੀ ਮੀਟਿੰਗ ਜਨਰਲ ਸਕੱਤਰ ਅਮਰਜੀਤ ਕੌਰ ਦੀ ਪ੍ਰਧਾਨਗੀ ਹੇਠ ਜਗਰਾਉਂ ਵਿਖੇ ਹੋਈ | ਇਸ ਮੌਕੇ ਸੰਬੋਧਨ ਕਰਦਿਆਂ ਅਮਰਜੀਤ ਕੌਰ ਨੇ ਦੱਸਿਆ ਕਿ ਮਿਡ ਡੇ ਮੀਲ ਕੱੁਕ ਸਾਰਾ ਦਿਨ ਸਕੂਲਾਂ 'ਚ ਕੰਮ ਕਰਦੇ ਹਨ ...

ਪੂਰੀ ਖ਼ਬਰ »

ਪਮਾਲ ਗੁੱਗਾ ਮਾੜੀ ਚੌਕੀਆਂ ਅੱਜ, ਮੇਲਾ ਕੱਲ੍ਹ

ਮੁੱਲਾਂਪੁਰ-ਦਾਖਾ, 21 ਅਕਤੂਬਰ (ਨਿਰਮਲ ਸਿੰਘ ਧਾਲੀਵਾਲ)-ਪਿੰਡ ਪਮਾਲ (ਲੁਧਿ:) ਗੁੱਗਾ ਮਾੜੀ ਅਸਥਾਨ ਉੱਪਰ 22 ਅਤੇ 23 ਅਕਤੂਬਰ ਨੂੰ ਲੱਗ ਰਹੇ ਮੇਲੇ ਸਬੰਧੀ ਗੁੱਗਾ ਮਾੜੀ ਮੇਲਾ ਕਮੇਟੀ ਪ੍ਰਧਾਨ ਜਸਪ੍ਰੀਤ ਸਿੰਘ ਜੱਸਾ ਪਮਾਲ, ਸੈਕਟਰੀ ਝਲਮਲ ਸਿੰਘ, ਸਰਪ੍ਰਸਤ ਰਣਜੀਤ ਸਿੰਘ, ...

ਪੂਰੀ ਖ਼ਬਰ »

ਐਸ.ਜੀ.ਐਨ.ਡੀ ਕਾਨਵੈਂਟ ਸਕੂਲ ਆਂਡਲੂ ਦੀਆਂ ਕਬੱਡੀ ਖਿਡਾਰਨਾਂ ਸਨਮਾਨਿਤ

ਰਾਏਕੋਟ, 21 ਅਕਤੂਬਰ (ਬਲਵਿੰਦਰ ਸਿੰਘ ਲਿੱਤਰ)-ਐਸ.ਜੀ.ਐਨ.ਡੀ ਕਾਨਵੈਂਟ ਸਕੂਲ ਆਂਡਲੂ ਦੀਆਂ ਕਬੱਡੀ ਖਿਡਾਰਨਾਂ ਨੂੰ ਜ਼ੋਨ ਪੱਧਰ 'ਤੇ ਚੰਗਾ ਪ੍ਰਦਰਸ਼ਨ ਕਰਨ ਬਦਲੇ ਸਨਮਾਨਿਤ ਕੀਤਾ | ਇਸ ਮੌਕੇ ਸਕੂਲ ਕਮੇਟੀ ਦੇ ਚੇਅਰਮੈਨ ਹਰਵਿੰਦਰ ਸਿੰਘ ਬਰਾੜ ਨੇ ਦੱਸਿਆ ਕਿ ਪਿਛਲੇ ...

ਪੂਰੀ ਖ਼ਬਰ »

ਬੁਨਿਆਦੀ ਸਹੂਲਤਾਂ ਤੇ ਪ੍ਰਸ਼ਾਸਨਿਕ ਸੁਧਾਰਾਂ ਦੇ ਲਾਭ ਤੋਂ ਕੋਹਾਂ ਦੂਰ ਹੈ ਇਲਾਕਾ ਲੋਹਟਬੱਦੀ

ਲੋਹਟਬੱਦੀ, 21 ਅਕਤੂਬਰ (ਕੁਲਵਿੰਦਰ ਸਿੰਘ ਡਾਂਗੋਂ)-ਭਾਵੇਂ ਸਮੇਂ ਦੀਆਂ ਸਰਕਾਰਾਂ ਪੇਂਡੂ ਲੋਕਾਂ ਨੂੰ ਅਨੇਕਾਂ ਸਰਕਾਰੀ ਸੁਵਿਧਾਵਾਂ ਦਾ ਲਾਭ ਦੇਣ ਅਤੇ ਪ੍ਰਸ਼ਾਸਨਿਕ ਸੁਧਾਰਾਂ ਦਾ ਲਾਭ ਦੇਣ ਦੀਆਂ ਗੱਲਾਂ ਕਰਦੀਆਂ ਆ ਰਹੀਆਂ ਹਨ ਪਰ ਕੰਮ ਚੋਰ ਅਧਿਕਾਰੀਆਂ ਦੀ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਖੇਡਾਂ 'ਚ ਅੱਵਲ ਵਿਦਿਆਰਥੀਆਂ ਦਾ ਸਨਮਾਨ

ਲੁਧਿਆਣਾ, 21 ਅਕਤੂਬਰ (ਪਰਮੇਸ਼ਰ ਸਿੰਘ)-ਜ਼ਿਲ੍ਹਾ ਪੱਧਰੀ ਖੇਡਾਂ 'ਚ ਪਹਿਲਾ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਦੀ ਹੌਸਲਾ ਅਫਜਾਈ ਲਈ ਸਰਕਾਰੀ ਪ੍ਰਾਇਮਰੀ ਸਕੂਲ ਥਰੀਕੇ ਵਿਖੇ ਇਨਾਮ ਵੰਡੇ ਗਏ, ਜਿਸ 'ਚ ਆਰ. ਟੀ. ਆਈ. ਸੈੱਲ ਪੰਜਾਬ ਪ੍ਰਦੇਸ਼ ਕਾਂਗਰਸ ਦੇ ਸੀਨੀ. ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX