ਤਾਜਾ ਖ਼ਬਰਾਂ


ਦਿੱਲੀ ਦੇ ਸੰਗਮ ਬਿਹਾਰ 'ਚ ਵਿਅਕਤੀ ਦਾ ਚਾਕੂ ਮਾਰ ਕੇ ਕਤਲ
. . .  about 1 hour ago
ਨਵੀਂ ਦਿੱਲੀ, 20 ਮਈ- ਦਿੱਲੀ ਦੇ ਸੰਗਮ ਬਿਹਾਰ 'ਚ ਇਕ 29 ਸਾਲ ਦੇ ਵਿਅਕਤੀ ਦਾ ਕੁਝ ਅਣਪਛਾਤੇ ਹਮਲਾਵਰਾਂ ਵੱਲੋਂ ਚਾਕੂ ਮਾਰ ਕੇ ਕਤਲ ਕੀਤਾ ਜਾਣ ਦੀ ਮਾਮਲਾ ਸਾਹਮਣੇ ਆਇਆ...
ਅੰਮ੍ਰਿਤਸਰ ਦੇ ਵਿਧਾਨ ਸਭਾ ਹਲਕਾ ਰਾਜਾਸਾਂਸੀ 'ਚ 22 ਮਈ ਨੂੰ ਮੁੜ ਪੈਣਗੀਆਂ ਵੋਟਾਂ
. . .  about 1 hour ago
ਅੰਮ੍ਰਿਤਸਰ, 20 ਮਈ (ਅਮਨ ਮੈਨੀ) - ਰਾਜਾਸਾਂਸੀ ਵਿਧਾਨ ਸਭਾ ਹਲਕੇ ਦੇ ਪੋਲਿੰਗ ਸਟੇਸ਼ਨ ਨੰਬਰ 123 'ਤੇ 22 ਮਈ ਨੂੰ ਮੁੜ ਵੋਟਾਂ ਪੈਣਗੀਆਂ। ਇਸ ਦੇ ਨਾਲ ਹੀ ਦੱਸ ਦੇਈਏ ਕਿ ਵੋਟਿੰਗ ਦਾ ਸਮਾਂ 7 ਵਜੇ ਤੋਂ ਸ਼ਾਮ 6 ਵਜੇ ਤਕ ਹੋਵੇਗਾ। ਇਸ ਸੰਬੰਧੀ....
ਨਸ਼ੇ ਦੀ ਓਵਰ ਡੋਜ਼ ਲੈਣ ਕਾਰਨ ਨੌਜਵਾਨ ਦੀ ਮੌਤ
. . .  about 1 hour ago
ਹੰਡਿਆਇਆ, 20 ਮਈ (ਗੁਰਜੀਤ ਸਿੰਘ ਖੁੱਡੀ)- ਜ਼ਿਲ੍ਹਾ ਬਰਨਾਲਾ ਦੇ ਪਿੰਡ ਖੁੱਡੀ ਕਲਾਂ ਵਿਖੇ ਆਏ ਪਿੰਡ ਮਾਂਗੇਵਾਲ ਦੇ ਵਾਸੀ ਸੁਖਦੇਵ ਸਿੰਘ ਪੁੱਤਰ ਦਰਸ਼ਨ ਦੀ ਨਸ਼ੇ ਦੀ ਓਵਰ ਡੋਜ਼ ਲੈਣ ਦੇ ਕਾਰਨ....
ਮਹਾਰਾਸ਼ਟਰ ਮਹਿਲਾ ਕਮਿਸ਼ਨ ਨੇ ਵਿਵੇਕ ਓਬਰਾਏ ਨੂੰ ਨੋਟਿਸ ਕੀਤਾ ਜਾਰੀ
. . .  about 2 hours ago
ਨਵੀਂ ਦਿੱਲੀ, 20 ਮਈ- ਬਾਲੀਵੁੱਡ ਅਦਾਕਾਰ ਵਿਵੇਕ ਓਬਰਾਏ ਇੰਨੀ ਦਿਨੀਂ ਆਪਣੀ ਫ਼ਿਲਮ 'ਪੀ.ਐਮ ਨਰਿੰਦਰ ਮੋਦੀ' ਨੂੰ ਲੈ ਕੇ ਚਰਚਾ ਦਾ ਵਿਸ਼ਾ ਬਣੇ ਹੋਏ ਹਨ। ਇਸ ਦੌਰਾਨ, ਐਗਜ਼ਿਟ ਪੋਲ ਦੇ ਨਤੀਜਿਆਂ ਨੂੰ ਲੈ ਕੇ ਵਿਵੇਕ ਨੇ ਆਪਣੇ ਟਵਿਟਰ ਹੈਂਡਲ 'ਤੇ ਇਕ ਪੋਸਟ ....
ਅਫ਼ਗ਼ਾਨਿਸਤਾਨ 'ਚ 11 ਤਾਲਿਬਾਨੀ ਅੱਤਵਾਦੀ ਢੇਰ
. . .  about 2 hours ago
ਕਾਬੁਲ, 20 ਮਈ- ਅਫ਼ਗ਼ਾਨਿਸਤਾਨ ਦੇ ਪੱਛਮੀ ਪ੍ਰਾਂਤ ਫਰਾਹ 'ਚ ਨਾਟੋ ਦੀ ਅਗਵਾਈ ਹੇਠ ਗੱਠਜੋੜ ਫੌਜ ਦੇ ਹਵਾਈ ਹਮਲਿਆਂ 'ਚ 11 ਅੱਤਵਾਦੀ ਮਾਰੇ ਗਏ ਹਨ। ਸੂਬਾਈ ਪੁਲਿਸ ਦੇ ਬੁਲਾਰੇ ਵੱਲੋਂ ਇਹ ਜਾਣਕਾਰੀ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਗੱਠਜੋੜ....
ਮਮਤਾ ਨੂੰ ਮਿਲਣ ਲਈ ਕੋਲਕਾਤਾ ਪਹੁੰਚੇ ਚੰਦਰਬਾਬੂ ਨਾਇਡੂ
. . .  about 3 hours ago
ਕੋਲਕਾਤਾ, 20 ਮਈ- ਤੇਲਗੂ ਦੇਸ਼ਮ ਪਾਰਟੀ ਦੇ ਪ੍ਰਧਾਨ ਚੰਦਰਬਾਬੂ ਨਾਇਡੂ ਤ੍ਰਿਣਮੂਲ ਕਾਂਗਰਸ ਦੀ ਪ੍ਰਧਾਨ ਅਤੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੂੰ ਮਿਲਣ ਲਈ ਅੱਜ...
ਘਰੇਲੂ ਲੜਾਈ ਦੌਰਾਨ ਹਿੰਸਕ ਹੋਇਆ ਪਤੀ, ਦੰਦੀਆਂ ਵੱਢ ਕੇ ਕੱਟਿਆ ਪਤਨੀ ਦਾ ਨੱਕ
. . .  about 3 hours ago
ਬਠਿੰਡਾ, 20 ਮਈ (ਕੰਵਲਜੀਤ ਸਿੰਘ ਸਿੱਧੂ)- ਬਠਿੰਡਾ ਦੀ ਅਗਰਵਾਲ ਕਲੋਨੀ 'ਚ ਅੱਜ ਘਰੇਲੂ ਲੜਾਈ ਦੌਰਾਨ ਇੱਕ ਪਤੀ ਇੰਨਾ ਹਿੰਸਕ ਹੋ ਗਿਆ ਕਿ ਉਸ ਨੇ ਦੰਦੀਆਂ ਵੱਢ ਕੇ ਆਪਣੀ ਪਤਨੀ ਦਾ ਨੱਕ ਹੀ ਕੱਟ ਦਿੱਤਾ। ਇੰਨਾ ਹੀ ਨਹੀਂ, ਪਤੀ ਨੇ ਆਪਣੀ ਪਤਨੀ ਦੀ ਬਾਹ...
ਪਿਕਅਪ ਵਲੋਂ ਟੱਕਰ ਮਾਰੇ ਜਾਣ ਕਾਰਨ ਮਾਂ-ਪੁੱਤ ਦੀ ਮੌਤ
. . .  about 4 hours ago
ਅਬੋਹਰ, 20 ਮਈ (ਸੁਖਜਿੰਦਰ ਸਿੰਘ ਢਿੱਲੋਂ)- ਅੱਜ ਸ਼ਾਮੀਂ ਅਬੋਹਰ-ਮਲੋਟ ਰੋਡ 'ਤੇ ਬੱਲੂਆਣਾ ਨੇੜੇ ਵਾਪਰੇ ਇੱਕ ਸੜਕ ਹਾਦਸੇ 'ਚ ਮਾਂ-ਪੁੱਤਰ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਅਬੋਹਰ ਤੋਂ ਮਲੋਟ ਵੱਲ ਜਾ ਰਹੀ ਇੱਕ ਤੇਜ਼ ਰਫ਼ਤਾਰ...
ਅੰਮ੍ਰਿਤਸਰ ਦੇ ਪਿੰਡ ਸ਼ਹੂਰਾ ਦੇ ਇੱਕ ਪੋਲਿੰਗ ਬੂਥ ਦੀ ਚੋਣ ਰੱਦ
. . .  about 4 hours ago
ਬੱਚੀਵਿੰਡ, 20 ਮਈ (ਬਲਦੇਵ ਸਿੰਘ ਕੰਬੋ)- ਚੋਣ ਕਮਿਸ਼ਨ ਨੇ ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਸ਼ਹੂਰਾ ਦੇ ਇੱਕ ਪੋਲਿੰਗ ਬੂਥ ਦੀ ਨੂੰ ਚੋਣ ਰੱਦ ਕਰ ਦਿੱਤਾ ਹੈ। ਇੱਥੇ ਹੁਣ 21 ਮਈ ਨੂੰ ਮੁੜ ਵੋਟਾਂ ਪੈਣਗੀਆਂ। ਚੋਣਾਂ ਵਾਲੇ ਦਿਨ ਵਿਰੋਧੀ ਧਿਰ ਨੇ ਇਹ ਇਲਜ਼ਾਮ ਲਾਇਆ ਸੀ ਕਿ...
ਜੇਲ੍ਹ 'ਚ ਬੰਦ ਨਵਾਜ਼ ਸ਼ਰੀਫ਼ ਨੇ ਹਾਈਕੋਰਟ 'ਚ ਫਿਰ ਦਾਇਰ ਕੀਤੀ ਜ਼ਮਾਨਤ ਪਟੀਸ਼ਨ
. . .  about 4 hours ago
ਇਸਲਾਮਾਬਾਦ, 20 ਮਈ- ਜੇਲ੍ਹ 'ਚ ਬੰਦ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਨੇ ਅਲ ਅਜ਼ੀਜ਼ੀਆ ਭ੍ਰਿਸ਼ਟਾਚਾਰ ਮਾਮਲੇ 'ਚ ਅੱਜ ਸਿਹਤ ਦੇ ਆਧਾਰ 'ਤੇ ਜ਼ਮਾਨਤ ਦੀ ਮੰਗ ਨੂੰ ਲੈ ਕੇ ਇਸਲਾਮਾਬਾਦ ਹਾਈਕੋਰਟ 'ਚ ਪਟੀਸ਼ਨ ਦਾਇਰ ਕੀਤੀ ਹੈ। ਇਸ...
ਅੱਤਵਾਦੀਆਂ ਵਲੋਂ ਗੋਲੀਆਂ ਮਾਰ ਕੇ ਜ਼ਖ਼ਮੀ ਕੀਤੇ ਸਿਆਸੀ ਆਗੂ ਦੀ ਮੌਤ
. . .  about 5 hours ago
ਸ੍ਰੀਨਗਰ, 20 ਮਈ- ਦੱਖਣੀ ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ 'ਚ ਐਤਵਾਰ ਰਾਤੀਂ ਸ਼ੱਕੀ ਅੱਤਵਾਦੀਆਂ ਵਲੋਂ ਗੋਲੀਆਂ ਮਾਰ ਕੇ ਜ਼ਖ਼ਮੀ ਕੀਤੇ ਗਏ ਪੀ. ਡੀ. ਪੀ. ਵਰਕਰ ਦੀ ਅੱਜ ਹਸਪਤਾਲ 'ਚ ਮੌਤ ਹੋ ਗਈ। ਦੱਸਣਯੋਗ ਹੈ ਕਿ ਅੱਤਵਾਦੀਆਂ ਨੇ ਬੀਤੀ ਰਾਤ ਪੀ. ਡੀ. ਪੀ. ਦੇ 65...
ਪਾਕਿਸਤਾਨੀ ਕ੍ਰਿਕਟਰ ਆਸਿਫ਼ ਅਲੀ ਦੀ ਦੋ ਸਾਲਾ ਦੀ ਧੀ ਕੈਂਸਰ ਕਾਰਨ ਮੌਤ
. . .  about 5 hours ago
ਇਸਲਾਮਾਬਾਦ, 20 ਮਈ- ਪਾਕਿਸਤਾਨੀ ਕ੍ਰਿਕਟ ਟੀਮ ਦੇ ਬੱਲੇਬਾਜ਼ ਆਸਿਫ਼ ਅਲੀ ਦੀ ਦੋ ਸਾਲਾ ਧੀ ਨੂਰ ਫਾਤਿਮਾ ਦੀ ਕੈਂਸਰ ਕਾਰਨ ਮੌਤ ਹੋ ਗਈ। ਪਾਕਿਸਤਾਨ ਸੁਪਰ ਲੀਗ ਕਲੱਬ ਇਸਲਾਮਾਬਾਦ ਯੂਨਾਈਟਿਡ ਵਲੋਂ ਜਾਰੀ ਬਿਆਨ 'ਚ ਕਿਹਾ ਗਿਆ ਹੈ ਕਿ ਨੂਰ ਦਾ...
ਲੁਧਿਆਣਾ 'ਚ ਚੱਲਦੇ ਆਟੋ ਨੂੰ ਅਚਾਨਕ ਲੱਗੀ ਅੱਗ
. . .  about 5 hours ago
ਲੁਧਿਆਣਾ, 20 ਮਈ (ਰੁਪੇਸ਼ ਕੁਮਾਰ)- ਲੁਧਿਆਣਾ ਦੇ ਭਾਰਤ ਨਗਰ ਚੌਕ 'ਤੇ ਅੱਜ ਇੱਕ ਚੱਲਦੇ ਆਟੋ 'ਚ ਅੱਗ ਲੱਗ ਗਈ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਅੱਗ ਬੁਝਾਊ ਦਸਤੇ ਨੇ ਮੌਕੇ 'ਤੇ ਪਹੁੰਚ ਕੇ ਅੱਗ 'ਤੇ ਕਾਬੂ ਪਾਇਆ। ਆਟੋ ਗੈਸ ਵਾਲਾ ਸੀ, ਜਿਸ...
ਐਡਮਿਰਲ ਸੁਨੀਲ ਲਾਂਬਾ ਨੇ ਰਾਸ਼ਟਰਪਤੀ ਕੋਵਿੰਦ ਨਾਲ ਕੀਤੀ ਮੁਲਾਕਾਤ
. . .  about 6 hours ago
ਨਵੀਂ ਦਿੱਲੀ, 20 ਮਈ- ਜਲ ਦੇ ਮੁਖੀ ਐਡਮਿਰਲ ਸੁਨੀਲ ਲਾਂਬਾ ਨੇ ਅੱਜ ਰਾਸ਼ਟਰਪਤੀ ਭਵਨ 'ਚ ਰਾਸ਼ਟਰਪਤੀ ਰਾਮਨਾਥ ਕੋਵਿੰਦ ਨਾਲ...
ਮਹਾਰਾਸ਼ਟਰ ਦੇ ਗੜ੍ਹਚਿਰੌਲੀ 'ਚ ਸੁਰੱਖਿਆ ਬਲਾਂ ਅਤੇ ਨਕਸਲੀਆਂ ਵਿਚਾਲੇ ਮੁਠਭੇੜ
. . .  about 6 hours ago
ਮੁੰਬਈ, 20 ਮਈ- ਮਹਾਰਾਸ਼ਟਰ ਦੇ ਗੜ੍ਹਚਿਰੌਲੀ ਜ਼ਿਲ੍ਹੇ ਦੇ ਕੋਪੋਰੀ ਪਿੰਡ ਦੇ ਜੰਗਲੀ ਇਲਾਕੇ 'ਚ ਅੱਜ ਸੁਰੱਖਿਆ ਬਲਾਂ ਅਤੇ ਨਕਸਲੀਆਂ ਵਿਚਾਲੇ ਮੁਠਭੇੜ ਹੋਈ। ਇਸ ਦੌਰਾਨ ਨਕਸਲੀ ਇੱਥੋਂ ਭੱਜਣ...
ਤਲਵੰਡੀ ਸਾਬੋ ਗੋਲੀਬਾਰੀ ਮਾਮਲਾ : ਸਾਬਕਾ ਅਕਾਲੀ ਵਿਧਾਇਕ ਸਮੇਤ ਸਾਥੀਆਂ 'ਤੇ ਮਾਮਲਾ ਦਰਜ
. . .  about 6 hours ago
ਕੌਮਾਂਤਰੀ ਸਰਹੱਦ ਤੋਂ ਲੱਖਾਂ ਦੀ ਨਕਦੀ ਸਣੇ ਪੰਜ ਸ਼ੱਕੀ ਗ੍ਰਿਫ਼ਤਾਰ
. . .  about 6 hours ago
ਬਿਸ਼ਕੇਕ ਵਿਖੇ ਹੋਣ ਵਾਲੀ ਐੱਸ. ਸੀ. ਓ. ਦੇ ਵਿਦੇਸ਼ ਮੰਤਰੀਆਂ ਦੀ ਬੈਠਕ 'ਚ ਹਿੱਸਾ ਲੈਣਗੇ ਸੁਸ਼ਮਾ ਸਵਰਾਜ
. . .  about 7 hours ago
ਕਾਲਾ ਹਿਰਨ ਸ਼ਿਕਾਰ ਮਾਮਲਾ : ਸੈਫ਼, ਤੱਬੂ, ਸੋਨਾਲੀ, ਨੀਲਮ ਦੀਆਂ ਵਧੀਆਂ ਮੁਸ਼ਕਲਾਂ, ਫਿਰ ਜਾਰੀ ਹੋਏ ਨੋਟਿਸ
. . .  about 7 hours ago
ਲੈਫ਼ਟੀਨੈਂਟ ਜਨਰਲ ਰਣਬੀਰ ਸਿੰਘ ਨੇ ਕਿਹਾ- 2016 'ਚ ਹੋਈ ਪਹਿਲੀ ਸਰਜੀਕਲ ਸਟ੍ਰਾਈਕ
. . .  about 7 hours ago
ਪਤਨੀ ਦੀ ਹੱਤਿਆ ਤੋਂ ਬਾਅਦ ਪਤੀ ਵਲੋਂ ਖ਼ੁਦਕੁਸ਼ੀ ਦੀ ਕੋਸ਼ਿਸ਼
. . .  about 8 hours ago
ਲੋਕ ਸਭਾ ਚੋਣਾਂ ਦੇ ਖ਼ਤਮ ਹੁੰਦਿਆਂ ਹੀ ਕੁੱਲੂ ਰਵਾਨਾ ਹੋਏ ਸੰਨੀ ਦਿਓਲ
. . .  about 8 hours ago
ਮਾਇਆਵਤੀ ਨੂੰ ਮਿਲਣ ਪਹੁੰਚੇ ਅਖਿਲੇਸ਼ ਯਾਦਵ
. . .  about 8 hours ago
ਕੱਲ੍ਹ ਹੋ ਸਕਦੀ ਹੈ ਕੇਂਦਰੀ ਕੈਬਨਿਟ ਦੀ ਬੈਠਕ
. . .  about 9 hours ago
ਓਮਪ੍ਰਕਾਸ਼ ਰਾਜਭਰ ਉੱਤਰ ਪ੍ਰਦੇਸ਼ ਕੈਬਨਿਟ ਤੋਂ ਬਰਖ਼ਾਸਤ, ਯੋਗੀ ਨੇ ਰਾਜਪਾਲ ਕੋਲ ਕੀਤੀ ਸੀ ਸਿਫ਼ਾਰਸ਼
. . .  about 9 hours ago
ਰੇਲ ਗੱਡੀ ਹੇਠਾਂ ਆਉਣ ਕਾਰਨ ਔਰਤ ਦੀ ਮੌਤ
. . .  about 9 hours ago
ਸਿੰਗਾਪੁਰ ਜਾ ਰਹੇ ਜਹਾਜ਼ ਦੀ ਚੇਨਈ ਦੇ ਹਵਾਈ ਅੱਡੇ 'ਤੇ ਹੋਈ ਐਮਰਜੈਂਸੀ ਲੈਂਡਿੰਗ
. . .  about 9 hours ago
ਬ੍ਰਾਜ਼ੀਲ ਦੇ ਬਾਰ 'ਚ ਹੋਈ ਗੋਲੀਬਾਰੀ 'ਚ 11 ਲੋਕਾਂ ਦੀ ਮੌਤ
. . .  about 10 hours ago
ਦੋ ਬੱਸਾਂ ਵਿਚਾਲੇ ਹੋਈ ਜ਼ਬਰਦਸਤ ਟੱਕਰ 'ਚ 2 ਯਾਤਰੀਆਂ ਦੀ ਮੌਤ, 20 ਜ਼ਖ਼ਮੀ
. . .  about 10 hours ago
ਐਗਜ਼ਿਟ ਪੋਲ ਨਾਲ ਸ਼ੇਅਰ ਬਾਜ਼ਾਰ ਵਿਚ ਤੇਜ਼ੀ
. . .  about 11 hours ago
ਲੋੜ ਪਈ ਤਾਂ ਕਾਂਗਰਸ ਨੂੰ ਦੇ ਸਕਦੈ ਹਾਂ ਸਮਰਥਨ
. . .  about 12 hours ago
ਕਾਂਗਰਸੀ ਵਰਕਰਾਂ ਤੇ ਜਾਨਲੇਵਾ ਹਮਲਾ 4 ਜ਼ਖ਼ਮੀ
. . .  about 12 hours ago
ਚੱਲਦੀ ਬੱਸ 'ਚ ਲੱਗੀ ਭਿਆਨਕ ਅੱਗ
. . .  about 12 hours ago
ਮਹਿਲਾ ਵੋਟਰ ਨੂੰ ਆਕਰਸ਼ਤ ਕਰਨ ਲਈ ਬਣਾਇਆ ਗਿਆ ਪਿੰਕ ਪੋਲਿੰਗ ਬੂਥ ਦੇ ਬਾਹਰ ਖੜ੍ਹੇ ਚੋਣ ਮੁਲਾਜ਼ਮ
. . .  1 day ago
ਖੇਮਕਰਨ : ਪਿੰਡ ਘਰਿਆਲਾ 'ਚ ਕੁਲ ਵੋਟਾਂ 7044 'ਚੋਂ ਕੇਵਲ 3630 ਵੋਟਾਂ ਪੋਲ ਹੋਈਆਂ
. . .  1 day ago
ਲੁਧਿਆਣਾ 'ਚ ਹੋਈ 62.15 ਫ਼ੀਸਦੀ ਵੋਟਿੰਗ
. . .  1 day ago
ਬੱਚੀਵਿੰਡ-ਪਿੰਡ ਸਾਰੰਗੜਾ ਵਿਖੇ ਦੇਰ ਸ਼ਾਮ ਹੋਈ ਹਿੰਸਾ ਵਿਚ ਅਕਾਲੀ ਸਮਰਥਕ ਜ਼ਖਮੀ
. . .  1 day ago
ਸ੍ਰੀ ਮੁਕਤਸਰ ਸਾਹਿਬ: ਰਾਣੀਵਾਲਾ ਵਿਖੇ ਵੋਟਿੰਗ ਪਾਰਟੀ ਦੀ ਬੱਸ ਨੂੰ ਘੇਰਿਆ
. . .  about 1 hour ago
ਲੋਕ ਸਭਾ ਹਲਕਾ ਫ਼ਤਿਹਗੜ੍ਹ ਸਾਹਿਬ ਵਿਚ 65.65 ਫ਼ੀਸਦੀ ਵੋਟਾਂ ਪਈਆਂ-ਡਾ. ਪ੍ਰਸ਼ਾਂਤ ਕੁਮਾਰ ਗੋਇਲ
. . .  about 1 hour ago
ਲੋਕ ਸਭਾ ਹਲਕਾ ਖਡੂਰ ਸਾਹਿਬ ਵਿਚ ਵੋਟਾਂ ਦੌਰਾਨ ਹੋਇਆ 64.17 ਫ਼ੀਸਦੀ ਮਤਦਾਨ
. . .  about 1 hour ago
ਸਰਲੀ ਕਤਲ ਕਾਂਡ ਨਾਲ ਵੋਟਾਂ ਦਾ ਕੋਈ ਸੰਬੰਧ ਨਹੀਂ - ਐੱਸ ਐੱਸ ਪੀ ਤਰਨ ਤਾਰਨ
. . .  about 1 hour ago
ਫ਼ਰੀਦਕੋਟ 'ਚ ਸ਼ਾਂਤੀ ਪੂਰਵਕ 62.67 ਫ਼ੀਸਦੀ ਪੋਲਿੰਗ ਹੋਈ
. . .  about 1 hour ago
ਲੋਕ ਸਭਾ ਹਲਕਾ ਫਤਿਹਗੜ੍ਹ ਸਾਹਿਬ ਅਧੀਨ ਵਿਧਾਨ ਸਭਾ ਹਲਕਾ ਅਮਲੋਹ ਚ 72% ਵੋਟ ਪੋਲਿੰਗ ਹੋਈ
. . .  about 1 hour ago
ਬੱਚੀਵਿੰਡ : ਛੋਟਿਆਂ ਪਿੰਡਾਂ ਦੇ ਮੁਕਾਬਲੇ ਵੱਡਿਆਂ ਪਿੰਡਾਂ ਵਿੱਚ ਪੋਲਿੰਗ ਰੇਟ ਘੱਟ
. . .  about 1 hour ago
ਬੱਚੀਵਿੰਡ ਅਤੇ ਇਸ ਦੇ ਆਸ ਪਾਸ ਵਾਲੇ ਪਿੰਡਾਂ ਵਿੱਚ ਲਗਭਗ 65 % ਵੋਟਾਂ ਹੋਈਆਂ ਪੋਲ
. . .  about 1 hour ago
ਸ੍ਰੀ ਮੁਕਤਸਰ ਸਾਹਿਬ: ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ’ਚ 70.68 ਪ੍ਰਤੀਸ਼ਤ ਵੋਟਿੰਗ ਹੋਈ
. . .  about 1 hour ago
ਬੱਚੀਵਿੰਡ - ਸਰਹੱਦੀ ਖੇਤਰ ਦੇ ਪਿੰਡਾਂ ਵਿੱਚ ਦੋਹਾਂ ਰਵਾਇਤੀ ਪਾਰਟੀਆਂ ਤੋਂ ਬਿਨਾ ਕਿਸੇ ਹੋਰ ਪਾਰਟੀ ਦਾ ਨਹੀਂ ਲੱਗਾ ਪੋਲਿੰਗ ਬੂਥ
. . .  about 1 hour ago
ਬਲਾਕ ਖਮਾਣੋਂ ਵਿਚ ਸ਼ਾਂਤੀਪੂਰਵਕ ਨੇਪਰੇ ਚੜ੍ਹਿਆ ਚੋਣਾਂ ਦਾ ਕੰਮ
. . .  about 1 hour ago
ਬਾਘਾ ਪੁਰਾਣਾ 'ਚ 61. 49 ਫ਼ੀਸਦੀ ਹੋਈ ਵੋਟਿੰਗ
. . .  about 1 hour ago
ਦਹਿਸ਼ਤ ਭਰੇ ਮਾਹੌਲ ਵਿਚ ਸੰਪੰਨ ਹੋਈਆਂ ਖਡੂਰ ਸਾਹਿਬ ਤੇ ਆਸ ਪਾਸ ਪਿੰਡਾਂ ਦੀਆਂ ਵੋਟਾਂ
. . .  6 minutes ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 6 ਕੱਤਕ ਸੰਮਤ 550

ਰਾਸ਼ਟਰੀ-ਅੰਤਰਰਾਸ਼ਟਰੀ

ਯੂਰਪੀ ਸੰਘ 'ਚ ਬਣੇ ਰਹਿਣ ਦੀ ਮੰਗ ਨੂੰ ਲੈ ਕੇ ਲੰਡਨ 'ਚ ਵੱਡਾ ਪ੍ਰਦਰਸ਼ਨ

7 ਲੱਖ ਲੋਕਾਂ ਨੇ ਕੀਤੀ ਸ਼ਮੂਲੀਅਤ

ਲੰਡਨ 21 ਅਕਤੂਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਯੂਰਪੀ ਯੂਨੀਅਨ ਤੋਂ ਯੂ. ਕੇ. ਦੇ ਵੱਖ ਹੋਣ ਨੂੰ ਲੈ ਕੇ ਚੱਲ ਰਹੀ ਪ੍ਰਕਿ੍ਆ ਜਿੱਥੇ ਇਕ ਪਾਸੇ ਵਾਦ-ਵਿਵਾਦ ਦਾ ਵਿਸ਼ਾ ਬਣੀ ਹੋਈ ਹੈ, ਉੱਥੇ ਯੂ. ਕੇ. ਸਰਕਾਰ ਅਤੇ ਯੂਰਪੀ ਸੰਘ ਅਜੇ ਤੱਕ ਕਿਸੇ ਨਤੀਜੇ 'ਤੇ ਪਹੁੰਚਦਾ ਨਜ਼ਰ ਨਹੀਂ ਆ ਰਿਹਾ | ਲੋਕਾਂ 'ਚ ਇਸ ਨੂੰ ਲੈ ਕੇ ਅਨਿਸਚਤਾ ਬਣੀ ਹੋਈ ਹੈ | ਜਦ ਕਿ ਆਮ ਰਾਏ ਇਹ ਵੀ ਹੈ ਕਿ ਲੋਕ ਆਪਣੇ ਕੀਤੇ ਫ਼ੈਸਲੇ 'ਤੇ ਹੁਣ ਪਛਤਾਵਾ ਵੀ ਮਹਿਸੂਸ ਕਰ ਰਹੇ ਹਨ, ਜਿਸ ਕਰਕੇ ਸਰਕਾਰ 'ਤੇ ਦੋਹਰਾ ਦਬਾਅ ਬਣਦਾ ਨਜ਼ਰ ਆ ਰਿਹਾ ਹੈ | ਕੱਲ੍ਹ ਲੰਡਨ ਵਿਖੇ ਯੂ. ਕੇ. ਦਾ ਯੂਰਪੀ ਸੰਘ ਵਿਚ ਬਣੇ ਰਹਿਣ ਦੀ ਮੰਗ ਨੂੰ ਲੈ ਕੇ 7 ਲੱਖ ਦੇ ਕਰੀਬ ਲੋਕਾਂ ਨੇ ਵੱਡਾ ਪ੍ਰਦਰਸ਼ਨ ਕੀਤਾ | ਥੈਰੇਸਾ ਮੇਅ ਸਰਕਾਰ ਲਈ ਇਹ ਪ੍ਰਦਰਸ਼ਨ ਵੱਡੀ ਚੁਣੌਤੀ ਦੇ ਰੂਪ ਵਿਚ ਦੇਖਿਆ ਜਾ ਰਿਹਾ ਹੈ | ਬ੍ਰੈਗਜ਼ਿਟ 'ਤੇ ਵਾਰਤਾ ਵਿਚ ਇਨਾ ਵੱਡਾ ਵਿਰੋਧ ਪ੍ਰਦਰਸ਼ਨ ਪਹਿਲੀ ਵਾਰ ਹੋਇਆ ਹੈ | ਸਾਲ 2016 ਵਿਚ ਬ੍ਰੈਗਜ਼ਿਟ 'ਤੇ ਹੋਈ ਵੋਟਿੰਗ ਵਿਚ 52 ਫ਼ੀਸਦੀ ਲੋਕਾਂ ਨੇ ਯੂਰਪੀ ਯੂਨੀਅਨ ਤੋਂ ਵੱਖ ਹੋਣ 'ਤੇ ਰਾਏ ਜ਼ਾਹਿਰ ਕੀਤੀ ਸੀ | ਪ੍ਰਦਰਸ਼ਨਕਾਰੀ ਇਸ ਮੌਕੇ ਯੂਰਪੀ ਸੰਘ ਦਾ ਨੀਲਾ ਅਤੇ ਸੁਨਿਹਰੀ ਰੰਗ ਦਾ ਝੰਡਾ ਹੱਥ ਵਿਚ ਲੈ ਕੇ ਬ੍ਰੈਗਜ਼ਿਟ ਵਾਰਤਾ ਨੂੰ ਰੱਦ ਕਰਨ ਦੀ ਮੰਗ ਕਰ ਰਹੇ ਸਨ | 28 ਯੂਰਪੀ ਦੇਸ਼ਾਂ ਦਾ ਸੰਗਠਨ ਯੂਰਪੀ ਯੂਨੀਅਨ ਦੁਨੀਆ ਵਿਚ ਵਪਾਰ ਦਾ ਸਭ ਤੋਂ ਵੱਡਾ ਕੇਂਦਰ ਹੈ | ਪ੍ਰਦਰਸ਼ਨ ਕਰਨ ਵਾਲੇ ਲੋਕਾਂ ਵਿਚ ਸ਼ਾਮਿਲ ਜੇਮਸ ਮੈਕਗ੍ਰੋਰੀ ਮੁਤਾਬਕ ਲੋਕਾਂ ਨੂੰ ਅਹਿਸਾਸ ਹੋ ਰਿਹਾ ਹੈ ਕਿ ਬ੍ਰੈਗਜ਼ਿਟ ਦਾ ਉਨ੍ਹਾਂ ਦੀ ਜ਼ਿੰਦਗੀ ਅਤੇ ਆਉਣ ਵਾਲੀਆਂ ਪੀੜੀਆਂ 'ਤੇ ਬੁਰਾ ਅਸਰ ਪਵੇਗਾ, ਇਸ ਲਈ ਹੁਣ ਜ਼ਿਆਦਾਤਰ ਲੋਕ ਯੂਰਪੀ ਯੂਨੀਅਨ ਨਾਲ ਬਣੇ ਰਹਿਣਾ ਚਾਹੁੰਦੇ ਹਨ | ਪ੍ਰਦਰਸ਼ਨਕਾਰੀਆਂ ਨੇ ਇਹ ਪ੍ਰਦਰਸ਼ਨ ਹਾਈਡ ਪਾਰਕ ਤੋਂ ਡਾਊਨਿੰਗ ਸਟਰੀਟ ਸਥਿਤ ਪ੍ਰਧਾਨ ਮੰਤਰੀ ਨਿਵਾਸ ਦੇ ਸਾਹਮਣੇ ਤੋਂ ਲੰਘਦੇ ਹੋਏ ਸੰਸਦ ਤੱਕ ਕੀਤਾ ਗਿਆ | ਸਾਲ 2003 ਵਿਚ ਇਰਾਕ ਯੁੱਧ ਵਿਚ ਬਰਤਾਨੀਆਂ ਦੇ ਸ਼ਾਮਿਲ ਹੋਣ ਦੇ ਫ਼ੈਸਲੇ ਵਿਰੁੱਧ ਹੋਏ ਪ੍ਰਦਰਸ਼ਨ ਦੇ ਬਾਅਦ ਇਹ ਸਭ ਤੋਂ ਵੱਡਾ ਵਿਰੋਧ ਪ੍ਰਦਰਸ਼ਨ ਮੰਨਿਆ ਜਾ ਰਿਹਾ ਹੈ |

ਮੋਧੇਨਾ (ਇਟਲੀ) ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ

ਮਿਲਾਨ (ਇਟਲੀ) 21 ਅਕਤੂਬਰ (ਇੰਦਰਜੀਤ ਸਿੰਘ ਲੁਗਾਣਾ)-ਗੁਰਦੁਆਰਾ ਸ੍ਰੀ ਗੁਰੂ ਨਾਨਕ ਦਰਬਾਰ ਕਸਤੇਲਫਾਰਕੋ (ਮੋਦੇਨਾ) ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਮੋਦੇਨਾ ਸ਼ਹਿਰ ਵਿਖੇ ਸਜਾਇਆ ਗਿਆ | ਨਗਰ ਕੀਰਤਨ 'ਚ ਵੱਡੀ ਗਿਣਤੀ ...

ਪੂਰੀ ਖ਼ਬਰ »

ਚੀਨ-ਹਾਂਗਕਾਂਗ ਵਿਚਕਾਰ ਦੁਨੀਆ ਦਾ ਸਭ ਤੋਂ ਲੰਬਾ ਪੁਲ ਤਿਆਰ

ਬੀਜਿੰਗ, 21 ਅਕਤੂਬਰ (ਏਜੰਸੀ)-ਵਿਸ਼ਵ ਦਾ ਸਭ ਤੋਂ ਲੰਬਾ ਸਮੁੰਦਰੀ ਪੁਲ ਹਾਂਗਕਾਂਗ-ਜੁਹਾਈ-ਮਕਾਓ ਨੂੰ 24 ਅਕਤੂਬਰ ਨੂੰ ਸੜਕ ਆਵਾਜਾਈ ਲਈ ਖੋਲ੍ਹ ਦਿੱਤਾ ਜਾਵੇਗਾ¢ ਇਹ ਜਾਣਕਾਰੀ ਪੁਲ ਨਾਲ ਸਬੰਧਤ ਅਧਿਕਾਰੀਆਂ ਨੇ ਦਿੱਤੀ¢ ਜਾਣਕਾਰੀ ਅਨੁਸਾਰ ਪਰਲ ਰਿਵਰ ਏਸਚੁਰੀ ਦੇ ...

ਪੂਰੀ ਖ਼ਬਰ »

ਭਾਰਤੀ ਮੂਲ ਦੀ ਅਮਰੀਕੀ ਲੇਖਕਾ ਨੂੰ ਸ਼ਕਤੀ ਭੱਟ ਪੁਰਸਕਾਰ

ਨਵੀਂ ਦਿੱਲੀ, 21 ਅਕਤੂਬਰ (ਏਜੰਸੀ)-ਭਾਰਤੀ ਮੂਲ ਦੀ ਅਮਰੀਕੀ ਦਲਿਤ ਲੇਖਕਾ ਸੁਜਾਤਾ ਗਿਲਦਾ ਨੂੰ ਉਸ ਦੀ ਪਹਿਲੀ ਪੁਸਤਕ ਲਈ ਸ਼ਕਤੀ ਭੱਟ ਪੁਰਸਕਾਰ ਦਿੱਤਾ ਗਿਆ | ਸੁਜਾਤਾ ਵਲੋਂ ਲਿਖੀ ਪੁਸਤਕ 'ਆਂਟਸ ਅਮੰਗ ਐਲੀਫੈਂਟ' ਪਾਠਕਾਂ ਨੂੰ ਲੇਖਕਾ ਦੀਆਂ ਚਾਰ ਪੀੜੀਆਂ ਦੇ ਜ਼ਰੀਏ ...

ਪੂਰੀ ਖ਼ਬਰ »

'ਮੀ-ਟੂ' ਤੋਂ ਬਾਅਦ ਮਰਦਾਂ ਲਈ ਆਈ 'ਮੈਨ-ਟੂ'

ਬੈਂਗਲੁਰੂ, 21 ਅਕਤੂਬਰ (ਏਜੰਸੀ)-'ਮੀ-ਟੂ' ਦੇ ਜ਼ਰੀਏ ਕਈ ਔਰਤਾਂ ਨੇ ਆਪਣੇ ਨਾਲ ਹੋਏ ਸਰੀਰਕ ਸ਼ੋਸ਼ਣ ਬਾਰੇ ਖੁੱਲ੍ਹ ਕੇ ਗੱਲ ਕੀਤੀ ਅਤੇ ਇਸ ਤੋਂ ਬਾਅਦ ਕਈ ਅਹਿਮ ਸ਼ਖ਼ਸੀਅਤਾਂ ਦਾ ਨਾਂਅ ਸਾਹਮਣਾ ਆਇਆ ਪਰ ਹੁਣ ਇਕ ਅਜਿਹੀ 'ਮੈਨ-ਟੂ' ਦੇ ਨਾਂਅ ਵਾਲੀ ਮੁਹਿੰਮ ਸ਼ੁਰੂ ਕੀਤੀ ...

ਪੂਰੀ ਖ਼ਬਰ »

ਚੀਨ ਨੇ ਬਣਾਇਆ ਦੁਨੀਆ ਦਾ ਸਭ ਤੋਂ ਵੱਡਾ ਜਹਾਜ਼

ਧਰਤੀ ਅਤੇ ਪਾਣੀ ਤੇ ਉਤਰ ਅਤੇ ਉਡਾਣ ਭਰ ਸਕਦੈ

ਬੀਜਿੰਗ, 21 ਅਕਤੂਬਰ (ਏਜੰਸੀ)-ਅੱਜ ਚੀਨ ਨੇ ਉਸ ਜਹਾਜ਼ ਦਾ ਸਫ਼ਲ ਪਰੀਖਣ ਕੀਤਾ ਜੋ ਕਿ ਧਰਤੀ ਅਤੇ ਪਾਣੀ ਵਿਚ ਉਡਾਣ ਭਰ ਵੀ ਸਕਦਾ ਹੈ ਅਤੇ ਉਤਰ ਵੀ ਸਕਦਾ ਹੈ¢ ਇਸ ਜਹਾਜ਼ ਦਾ ਨਾਂਅ ਏ.ਜੀ.-600 ਹੈ ਅਤੇ ਇਸ ਨੂੰ ਦੁਨੀਆ ਦੇ ਸਭ ਤੋਂ ਵੱਡਾ ਜਹਾਜ਼ ਕਿਹਾ ਜਾ ਰਿਹਾ ਹੈ¢ ਚੀਨ ਦੀ ...

ਪੂਰੀ ਖ਼ਬਰ »

ਨਹੀਦ ਨੈਨਸੀ ਮੇਅਰ ਵਲੋਂ ਮਨਮੀਤ ਸਿੰਘ ਭੁੱਲਰ ਦੇ ਨਾਂਅ 'ਤੇ ਪਾਰਕ ਦਾ ਉਦਘਾਟਨ

ਕੈਲਗਰੀ 21 ਅਕਤੂਬਰ (ਜਸਜੀਤ ਸਿੰਘ ਧਾਮੀ)-'ਮੈਂ ਕਦੀ ਸੋਚਿਆ ਵੀ ਨਹੀਂ ਸੀ ਕਿ ਮੈਨੂੰ ਮਨਮੀਤ ਸਿੰਘ ਭੁੱਲਰ ਦੇ ਨਾਂਅ 'ਤੇ ਪਾਰਕ ਦਾ ਉਦਘਾਟਨ ਕਰਨਾ ਪਵੇਗਾ |' ਇਹ ਸ਼ਬਦ ਜਜ਼ਬਾਤੀ ਹੋਏ ਮੇਅਰ ਨਹੀਦ ਨੈਨਸੀ ਨੇ ਉੱਤਰ-ਪੂਰਬ ਕੈਲਗਰੀ ਵਿਚ ਆਪਣੇ ਮਿੱਤਰ ਸਵਰਗੀ ਭੁੱਲਰ ਦੇ ...

ਪੂਰੀ ਖ਼ਬਰ »

ਨਫ਼ਰਤੀ ਅਪਰਾਧਾਂ ਸਬੰਧੀ ਧਰਮ ਅਤੇ ਨਸਲੀ ਮਾਮਲਿਆਂ ਦੀ ਸਰਕਾਰੀ ਨੀਤੀ ਕਮੇਟੀ ਦੀ ਡਾਇਰੈਕਟਰ ਨਾਲ ਬੈਠਕ

ਲੰਡਨ 21 ਅਕਤੂਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਧਰਮ ਅਤੇ ਨਸਲੀ ਮਾਮਲਿਆਂ ਬਾਰੇ ਨੀਤੀ ਡਾਇਰੈਕਟਰ ਲੂਈਸ ਬਾਰ ਨੇ ਇਕ ਵਫ਼ਦ ਨਾਲ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸਾਊਥਾਲ ਵਿਖੇ ਮੱਥਾ ਟੇਕਿਆ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਨਾਲ ਅਹਿਮ ਵਿਚਾਰਾਂ ਕੀਤੀਆਂ | ...

ਪੂਰੀ ਖ਼ਬਰ »

ਸਿਆਟਲ ਵਿਖੇ ਧੂਮਧਾਮ ਨਾਲ ਮਨਾਇਆ ਦੁਸਹਿਰਾ

ਸਿਆਟਲ, 21 ਅਕਤੂਬਰ (ਹਰਮਨਪ੍ਰੀਤ ਸਿੰਘ)-ਸਿਆਟਲ ਦੇ ਪ੍ਰਸਿੱਧ ਹਿੰਦੂ ਮੰਦਰ ਸਨਾਤਮ ਧਰਮ ਮੰਦਰ ਕੈਂਟ ਵਿਖੇ ਦੁਸਹਿਰੇ ਦਾ ਤਿਉਹਾਰ ਪੂਰੇ ਜੋਸ਼ੋ-ਖਰੋਸ਼ ਨਾਲ ਮਨਾਇਆ ਗਿਆ | ਇਸ ਮੌਕੇ ਰਾਵਣ ਦਾ ਪੁਤਲਾ ਵੀ ਬਣਾਇਆ ਗਿਆ ਸੀ, ਜਿਸ ਨੂੰ ਬਾਅਗ 'ਚ ਅਗਨ ਭੇਟ ਕੀਤਾ ਗਿਆ | ...

ਪੂਰੀ ਖ਼ਬਰ »

ਬੈਲਜੀਅਮ ਫੇਰੀ ਦੌਰਾਨ ਭਾਰਤ ਦੇ ਉਪ ਰਾਸ਼ਟਰਪਤੀ ਹੋਏ ਭਾਰਤੀ ਭਾਈਚਾਰੇ ਦੇ ਸਨਮੁੱਖ

ਲੂਵਨ ਬੈਲਜੀਅਮ 21 ਅਕਤੂਬਰ (ਅਮਰਜੀਤ ਸਿੰਘ ਭੋਗਲ)-ਭਾਰਤ ਦੇ ਉਪ ਰਾਸ਼ਟਰਪਤੀ ਵੈਂਕਇਆ ਨਾਇਡੂ ਬੈਲਜੀਅਮ ਦੇ ਸ਼ਹਿਰ ਐਾਟਵਰਪਨ ਵਿਖੇ ਜੈਨ ਕੱਲਚਰ ਸੈਂਟਰ ਵਿਖੇ ਪੁੱਜੇ, ਜਿੱਥੇ ਉਨ੍ਹਾਂ ਦਾ ਸਵਾਗਤ ਭਾਰਤੀ ਰਾਜਦੂਤ ਸ੍ਰੀਮਤੀ ਗਾਇਤਰੀ ਇਸ਼ਰ ਕੁਮਾਰ, ਐਾਟਵਰਪਨ ਸਟੇਟ ...

ਪੂਰੀ ਖ਼ਬਰ »

ਰਿਵਸਬੀ ਗੁਰੂ ਘਰ ਵਿਖੇ ਢਾਡੀ ਜਥਾ ਬੀਬੀ ਦਲੇਰ ਕੌਰ ਵਾਲਿਆਂ ਦੀਵਾਨ ਸਜਾਏ

ਸਿਡਨੀ, 21 ਅਕਤੂਬਰ (ਹਰਕੀਰਤ ਸਿੰਘ ਸੰਧਰ)-ਆਸਟ੍ਰੇਲੀਆ ਵਾਸੀਆਂ ਨੂੰ ਸਿੱਖੀ ਅਤੇ ਵਿਰਾਸਤ ਨਾਲ ਜੋੜਨ ਲਈ ਬੀਬੀ ਦਲੇਰ ਕੌਰ ਦਾ ਢਾਡੀ ਜਥਾ ਇਨ੍ਹੀਂ ਦਿਨੀਂ ਇਥੇ ਆਇਆ ਹੋਇਆ ਹੈ | ਪਿਛਲੇ ਇਕ ਹਫ਼ਤੇ ਤੋਂ ਉਨ੍ਹਾਂ ਦੇ ਦੀਵਾਨ ਰਿਵਸਬੀ ਗੁਰੂ ਘਰ ਵਿਖੇ ਚੱਲ ਰਹੇ ਹਨ | ...

ਪੂਰੀ ਖ਼ਬਰ »

ਰੂਹ ਪੰਜਾਬ ਦੀ ਅਕੈਡਮੀ ਦੇ ਵਿਰਸੇ ਨੇ ਲੋਕਾਂ ਨੂੰ ਸੱਭਿਆਚਾਰ ਨਾਲ ਜੋੜਿਆ

ਮਨਪ੍ਰੀਤ ਕੌਰ ਵਿਰਸਾ ਪੁਰਸਕਾਰ ਨਾਲ ਸਨਮਾਨਿਤ

ਸਿਡਨੀ, 21 ਅਕਤੂਬਰ (ਹਰਕੀਰਤ ਸਿੰਘ ਸੰਧਰ)-ਸਿਡਨੀ ਵਿਚ ਪਿਛਲੇ ਕਈ ਸਾਲਾਂ ਤੋਂ ਬੱਚਿਆਂ ਨੂੰ ਪੰਜਾਬੀ ਅਮੀਰ ਵਿਰਸੇ ਅਤੇ ਸੱਭਿਆਚਾਰ ਨਾਲ ਜੋੜਨ ਵਾਲੀ ਅਕੈਡਮੀ ਵਲੋਂ ਵਿਰਸਾ 2018 ਕਰਵਾਇਆ ਗਿਆ | ਇਸ ਵਿਰਸਾ 2018 ਸਮਾਗਮ ਵਿਚ ਕੁੱਲ 220 ਸਟੇਜ ਪਰਫਾਰਮਰ ਸਨ | ਪ੍ਰਬੰਧਕ ਰਣਜੀਤ ...

ਪੂਰੀ ਖ਼ਬਰ »

ਯਾਦਗਾਰੀ ਹੋ ਨਿੱਬੜਿਆ ਅੰਬੇਡਕਰ ਸਪੋਰਟਸ ਐਾਡ ਕਲਚਰਲ ਕਲੱਬ ਪੁੱਕੀਕੁਹੀ ਦਾ ਸਿਲਵਰ ਜੁਬਲੀ ਖੇਡ ਮੇਲਾ

ਆਕਲੈਂਡ 21 ਅਕਤੂਬਰ (ਹਰਮਨਪ੍ਰੀਤ ਸਿੰਘ ਗੋਲੀਆ)-ਆਕਲੈਂਡ ਸ਼ਹਿਰ ਨਜ਼ਦੀਕ ਪੈਂਦੇ ਖੇਤਰ ਪੁੱਕੀਕੁਹੀ ਵਿਖੇ ਅੰਬੇਡਕਰ ਸਪੋਰਟਸ ਐਾਡ ਕੱਲਚਰਲ ਕਲੱਬ ਪੁੱਕੀਕੁਹੀ ਵਲੋਂ ਕਰਵਾਇਆ 25ਵਾਂ ਖੇਡ ਮੇਲਾ ਯਾਦਗਾਰੀ ਹੋ ਨਿਬੜਿਆ | ਮੇਲੇ ਦਾ ਉਦਘਾਟਨ ਭਾਰਤ ਦੇ ਸੰਸਦ ਮੈਂਬਰ ...

ਪੂਰੀ ਖ਼ਬਰ »

ਗੁਰਤੀਰਥ ਸਿੰਘ ਪਾਸਲਾ ਦਾ ਇਟਲੀ 'ਚ ਵਿਸ਼ੇਸ਼ ਸਨਮਾਨ

ਵੀਨਸ (ਇਟਲੀ) 21 ਅਕਤੂਬਰ (ਹਰਦੀਪ ਸਿੰਘ ਕੰਗ)-ਪੰਜਾਬੀ ਮਾਂ ਬੋਲੀ ਤੇ ਸੱਭਿਆਚਾਰ ਨੂੰ ਦੇਸ਼-ਵਿਦੇਸ਼ ਅੰਦਰ ਪ੍ਰਫੁਲਿੱਤ ਕਰਨ ਹਿੱਤ ਅਹਿਮ ਯੋਗਦਾਨ ਪਾਉਣ ਵਾਲੇ ਗੁਰਤੀਰਥ ਸਿੰਘ ਪਾਸਲਾ (ਕੈਨੇਡਾ) ਦਾ ਬੀਤੇ ਦਿਨ ਇਟਲੀ ਪਹੁੰਚਣ 'ਤੇ ਇਟਲੀ ਦੇ ਸ਼ਹਿਰ ਸਨਬੋਨੀਫਾਚੋ ...

ਪੂਰੀ ਖ਼ਬਰ »

ਹਰਜੀਤ ਅਟਵਾਲ ਦੇ ਨਵੇਂ ਨਾਵਲ 'ਤੇ ਸੰਵਾਦ

ਲੰਡਨ 21 ਅਕਤੂਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਯੂ. ਕੇ. ਦੇ ਪ੍ਰਸਿੱਧ ਨਾਵਲਕਾਰ ਹਰਜੀਤ ਅਟਵਾਲ ਦੇ ਨਵੇਂ ਨਾਵਲ 'ਜੇਠੂ' 'ਤੇ ਕੱਲ੍ਹ ਹੇਜ਼ ਦੇ ਪਿੰਕ ਸਿਟੀ ਵਿਖੇ ਵਿਸ਼ੇਸ਼ ਸੰਵਾਦ ਸਮਾਗਮ ਕਰਵਾਇਆ ਗਿਆ | ਇਸ ਮੌਕੇ ਪ੍ਰਸਿੱਧ ਲੇਖਕਾ ਦੇਵਿੰਦਰ ਕੌਰ ਦਾ ਜਨਮ ਦਿਨ ਵੀ ...

ਪੂਰੀ ਖ਼ਬਰ »

ਜਥੇਦਾਰ ਸੰਤੋਖ ਸਿੰਘ ਦਾ ਜਨਮ ਦਿਨ ਮਨਾਇਆ

ਲੰਡਨ 21 ਅਕਤੂਬਰ (ਅਜੀਤ ਬਿਓਰੋ)-ਸਿੱਖ ਜਗਤ 'ਚ ਬਹੁਤ ਹੀ ਸਤਿਕਾਰਯੋਗ ਸ਼ਖ਼ਸੀਅਤ ਜਥੇਦਾਰ ਸੰਤੋਖ ਸਿੰਘ ਵਲੋਂ ਸਥਾਪਿਤ ਕੀਤੇ ਸਿੱਖ ਗਰਲਜ਼ ਹਾਈ ਸਕੂਲ ਅੰਬਾਲਾ ਦੀਆਂ ਵਿਦਿਆਰਥਣਾਂ ਅਤੇ ਅਧਿਆਪਕਾਂ ਵਲੋਂ ਜਥੇਦਾਰ ਸੰਤੋਖ ਸਿੰਘ ਦਾ ਜਨਮ ਦਿਨ ਮਨਾਇਆ ਗਿਆ | ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX