ਤਾਜਾ ਖ਼ਬਰਾਂ


ਰੂਪਨਗਰ ਜੇਲ੍ਹ 'ਚ ਹਵਾਲਾਤੀ ਵੱਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  9 minutes ago
ਰੂਪਨਗਰ, 19 ਅਕਤੂਬਰ (ਸਤਨਾਮ ਸਿੰਘ ਸੱਤੀ) - ਰੂਪਨਗਰ ਜੇਲ੍ਹ 'ਚ ਬੰਦ ਇੱਕ ਹਵਾਲਾਤੀ ਅਮਨਦੀਪ ਸਿੰਘ ਉਰਫ਼ ਲਾਡੀ (36) ਵਾਸੀ ਨੇੜੇ ਬੱਸ ਸਟਾਪ ਖਡੂਰ ਸਾਹਿਬ ਜ਼ਿਲ੍ਹਾ ਤਰਨਤਾਰਨ ਨੇ ਜੇਲ੍ਹ ਦੇ ਅੰਦਰ ਬਣੇ...
ਆਰ.ਸੀ.ਈ.ਪੀ. ਦੇ ਵਿਰੋਧ 'ਚ ਸਨਅਤਕਾਰਾਂ ਵੱਲੋਂ ਪੁਤਲਾ ਫ਼ੂਕ ਪ੍ਰਦਰਸ਼ਨ
. . .  31 minutes ago
ਲੁਧਿਆਣਾ, 19 ਅਕਤੂਬਰ(ਪੁਨੀਤ ਬਾਵਾ)- ਆਰ.ਸੀ.ਈ.ਪੀ. ਦੇ ਵਿਰੋਧ 'ਚ ਅੱਜ ਸਨਅਤਕਾਰਾਂ ਵੱਲੋਂ ਗਿੱਲ ਰੋਡ ਸਾਈਕਲ ਮਾਰਕੀਟ ਵਿਖੇ ਪੁਤਲਾ ਫ਼ੂਕ ਪ੍ਰਦਰਸ਼ਨ...
ਗੁਰੂਘਰ ਨੂੰ ਦੂਰਬੀਨ ਤੋਂ ਦੇਖਣ ਦੀ 70 ਸਾਲਾ ਦੀ ਮਜਬੂਰੀ ਹੁਣ ਹੋਣ ਜਾ ਰਹੀ ਖ਼ਤਮ : ਪ੍ਰਧਾਨ ਮੰਤਰੀ ਮੋਦੀ
. . .  34 minutes ago
ਚੰਡੀਗੜ੍ਹ, 19 ਅਕਤੂਬਰ- ਮਹਾਰਾਸ਼ਟਰ ਅਤੇ ਹਰਿਆਣਾ ਵਿਧਾਨ ਸਭਾ ਚੋਣ ਮੁਹਿੰਮ ਆਪਣੇ ਆਖ਼ਰੀ ਪੜਾਅ 'ਤੇ ਹੈ। ਸ਼ਨੀਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹਰਿਆਣਾ ਦੇ ਸਿਰਸਾ 'ਚ ਰੈਲੀ ਨੂੰ ਸੰਬੋਧਨ ਕਰ ਰਹੇ ਹਨ। ਰੈਲੀ ਨੂੰ ਸੰਬੋਧਨ ਕਰਦਿਆਂ ...
ਪ੍ਰਧਾਨ ਮੰਤਰੀ ਮੋਦੀ ਨੇ ਹਰਿਆਣਾ ਦੇ ਏਲਾਨਾਬਾਦ 'ਚ ਰੈਲੀ ਨੂੰ ਸੰਬੋਧਨ ਕੀਤਾ ਸ਼ੁਰੂ
. . .  57 minutes ago
ਕਮਲੇਸ਼ ਤਿਵਾੜੀ ਕਤਲ ਮਾਮਲਾ : ਪੁਲਿਸ ਨੇ ਟਰੇਨ ਤੋਂ ਕਾਬੂ ਕੀਤੇ ਸ਼ੱਕੀ ਵਿਅਕਤੀ- ਐੱਸ.ਐੱਸ.ਪੀ
. . .  about 1 hour ago
ਲਖਨਊ , 19 ਅਕਤੂਬਰ- ਕਮਲੇਸ਼ ਤਿਵਾੜੀ ਕਤਲ ਕਾਂਡ ਮਾਮਲੇ 'ਚ ਐੱਸ.ਐੱਸ.ਪੀ ਅਮਿਤ ਪਾਠਕ ਨੇ ਦਸਿਆ ਕਿ ਸ਼ਨੀਵਾਰ ਸਵੇਰੇ ਹਮਲਾਵਰਾਂ ਤੋਂ ਪੁੱਛਗਿੱਛ...
ਕਮਲੇਸ਼ ਤਿਵਾੜੀ ਕਤਲ ਕਾਂਡ ਮਾਮਲੇ ਦਾ 24 ਘੰਟਿਆਂ ਦੇ ਅੰਦਰ ਕੀਤਾ ਪਰਦਾਫਾਸ਼- ਡੀ.ਜੀ.ਪੀ
. . .  about 1 hour ago
ਲਖਨਊ, 19 ਅਕਤੂਬਰ- ਉਤਰ ਪ੍ਰਦੇਸ਼ ਦੇ ਡੀ.ਜੀ.ਪੀ ਨੇ ਹਿੰਦੂ ਮਹਾਂਸਭਾ ਦੇ ਸਾਬਕਾ ਪ੍ਰਧਾਨ ਕਮਲੇਸ਼ ਤਿਵਾੜੀ ਕਤਲ ਕਾਂਡ ਮਾਮਲੇ 'ਚ ਪ੍ਰੈੱਸ ਕਾਨਫ਼ਰੰਸ ਕਰਦਿਆਂ ਕਿਹਾ ਕਿ ਇਸ ਕਤਲ ਕਾਂਡ 'ਚ ਸਾਰੇ ਦੋਸ਼ੀਆਂ ...
ਕਮਲੇਸ਼ ਤਿਵਾੜੀ ਕਤਲ ਕਾਂਡ 'ਚ ਯੂ.ਪੀ. ਦੇ ਡੀ.ਜੀ.ਪੀ ਵੱਲੋਂ ਪ੍ਰੈੱਸ ਕਾਨਫ਼ਰੰਸ ਸ਼ੁਰੂ
. . .  about 1 hour ago
ਪੰਜਾਬ ਦੇ ਪਹਿਲੇ ਪਰਾਲੀ ਬੈਂਕ ਦਾ ਮਸਤੂਆਣਾ ਸਾਹਿਬ ਵਿਖੇ ਹੋਇਆ ਉਦਘਾਟਨ
. . .  about 1 hour ago
ਸੰਗਰੂਰ/ਮਸਤੂਆਣਾ ਸਾਹਿਬ 19 ਅਕਤੂਬਰ (ਧੀਰਜ ਪਸ਼ੋਰੀਆ/ਦਮਦਮੀ)- ਪੰਜਾਬ 'ਚ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੋਂ ਨਿਜਾਤ ਦਿਵਾਉਣ ਦੇ ਲਈ ਅਤੇ ਸੂਬੇ ਨੂੰ ਪ੍ਰਦੂਸ਼ਣ ਤੋਂ ਬਚਾਉਣ ਦੇ ਲਈ ...
ਪੀ.ਐਮ.ਸੀ ਬੈਂਕ ਦੇ ਖਾਤਾ ਧਾਰਕਾਂ ਵੱਲੋਂ ਆਰ.ਬੀ.ਆਈ ਦੇ ਦਫ਼ਤਰ ਦੇ ਬਾਹਰ ਰੋਸ ਪ੍ਰਦਰਸ਼ਨ
. . .  about 2 hours ago
ਮੁੰਬਈ, 19 ਅਕਤੂਬਰ- ਪੰਜਾਬ ਅਤੇ ਮਹਾਰਾਸ਼ਟਰ ਕੋਆਪਰੇਟਿਵ ਬੈਂਕ ਖਾਤਾ ਧਾਰਕਾਂ ਨੇ ਮੁੰਬਈ 'ਚ ਸਥਿਤ ਰਿਜ਼ਰਵ ਬੈਂਕ ਆਫ਼...
ਭਾਰਤ ਦੱਖਣੀ ਅਫ਼ਰੀਕਾ ਤੀਸਰਾ ਟੈੱਸਟ : ਭਾਰਤ ਨੂੰ ਲੱਗਾ ਤੀਸਰਾ ਝਟਕਾ, ਕਪਤਾਨ ਕੋਹਲੀ ਆਊਟ
. . .  about 2 hours ago
ਹਲਕਾ ਦਾਖਾ ਵਿਖੇ ਗਰਜਣਗੇ ਵੱਖ ਵੱਖ ਵਿਭਾਗਾਂ ਦੇ ਕਰਮਚਾਰੀ
. . .  about 3 hours ago
ਬਲਾਚੌਰ, 19 ਅਕਤੂਬਰ (ਦੀਦਾਰ ਸਿੰਘ ਬਲਾਚੌਰੀਆ) - ਆਪਣੀਆਂ ਹੱਕੀ ਮੰਗਾਂ ਲਈ ਪੀ.ਡਬਲਿਊ.ਡੀ ਵਰਕਸ਼ਾਪ ਵਰਕਰ ਯੂਨੀਅਨ ਦਾ ਵਿਸ਼ਾਲ ਕਾਫ਼ਲਾ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਦਾ ਪਿੱਟ ਸਿਆਪਾ ਕਰਨ ਲਈ ਦਾਖਾ ਵਿਧਾਨ ਸਭਾ ਹਲਕੇ ਲਈ ਰਵਾਨਾ ਹੋਇਆ। ਸੀਨੀਅਰ ਆਗੂ...
ਹਿੰਦ ਪਾਕਿ ਸਰਹੱਦ ਤੋਂ 5 ਕਰੋੜ ਦੀ ਹੈਰੋਇਨ ਬਰਾਮਦ
. . .  about 4 hours ago
ਫ਼ਿਰੋਜ਼ਪੁਰ 19 ਅਕਤੂਬਰ (ਜਸਵਿੰਦਰ ਸਿੰਘ ਸੰਧੂ) - ਹਿੰਦ ਪਾਕਿ ਕੌਮਾਂਤਰੀ ਸਰਹੱਦ 'ਤੇ ਪੈਂਦੀ ਸਰਹੱਦੀ ਚੌਕੀ ਰਾਜੋ ਕੇ ਦੇ ਖੇਤਰ 'ਚ ਲੱਗੇ ਸਰਹੱਦੀ ਬੁਰਜੀ ਨੰਬਰ 144/4-5 ਲਾਗਿਓਂ ਬੀ.ਐਸ.ਐਫ ਐਕਸ ਐਡਹੌਕ ਪਾਪਾ-ਵੀ ਵਲੋਂ ਹੈਰੋਇਨ ਦਾ ਇਕ ਪੈਕੇਟ ਬਰਾਮਦ ਕਰਨ 'ਚ ਸਫਲਤਾ ਹਾਸਲ...
ਕਮਲੇਸ਼ ਤਿਵਾਰੀ ਦੇ ਕਤਲ ਮਾਮਲੇ 'ਚ 6 ਲੋਕਾਂ ਨੂੰ ਹਿਰਾਸਤ 'ਚ ਲਿਆ ਗਿਆ
. . .  about 4 hours ago
ਲਖਨਊ, 19 ਅਕਤੂਬਰ - ਹਿੰਦੂ ਮਹਾਂਸਭਾ ਦੇ ਸਾਬਕਾ ਪ੍ਰਧਾਨ ਕਮਲੇਸ਼ ਤਿਵਾਰੀ ਦੀ ਹੱਤਿਆ ਮਾਮਲੇ ਵਿਚ ਪੁਲਿਸ ਨੇ ਗੁਜਰਾਤ ਦੇ ਸੂਰਤ ਤੋਂ 6 ਲੋਕਾਂ ਨੂੰ ਹਿਰਾਸਤ ਵਿਚ ਲਿਆ ਹੈ। ਸ਼ੁੱਕਰਵਾਰ ਨੂੰ ਲਖਨਊ ਵਿਚ ਕਮਲੇਸ਼ ਤਿਵਾਰੀ ਦੀ ਬੇਰਹਿਮੀ ਨਾਲ ਗਲਾ ਵੱਢ ਕੇ ਹੱਤਿਆ ਕਰ ਦਿੱਤੀ ਗਈ...
ਅੱਜ ਮੋਦੀ ਸਿਰਸਾ ਤੇ ਰੇਵਾੜੀ 'ਚ ਕਰਨਗੇ ਚੋਣ ਰੈਲੀਆਂ
. . .  about 5 hours ago
ਨਵੀਂ ਦਿੱਲੀ, 19 ਅਕਤੂਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਹਰਿਆਣਾ ਵਿਚ ਸਿਰਸਾ ਤੇ ਰੇਵਾੜੀ ਵਿਖੇ ਵਿਧਾਨ ਸਭਾ ਚੋਣਾਂ ਦੇ ਪ੍ਰਚਾਰ ਦੇ ਚੱਲਦਿਆਂ ਆਪਣੀ ਪਾਰਟੀ ਭਾਜਪਾ ਲਈ ਚੋਣ ਰੈਲੀਆਂ ਨੂੰ ਸੰਬੋਧਨ...
ਅੱਜ ਦਾ ਵਿਚਾਰ
. . .  about 5 hours ago
ਜਲੰਧਰ 'ਚ ਪੱਤਰਕਾਰ 'ਤੇ ਹਮਲਾ
. . .  1 day ago
ਕਾਗ਼ਜ਼ਾਂ ਦੀ ਤਸਦੀਕ ਨਾ ਹੋਣ ਦੇ ਨਾਂ 'ਤੇ ਦਾਦੂਵਾਲ ਦੀ ਜ਼ਮਾਨਤ ਅਰਜ਼ੀ ਖ਼ਾਰਜ
. . .  1 day ago
ਭਿਆਨਕ ਸੜਕ ਹਾਦਸੇ 'ਚ 4 ਵਿਅਕਤੀਆਂ ਦੀ ਮੌਤ
. . .  1 day ago
ਜਥੇਦਾਰ ਦਾਦੂਵਾਲ ਨੂੰ ਗ੍ਰਿਫ਼ਤਾਰੀ ਉਪਰੰਤ ਦੇਰ ਸ਼ਾਮ ਅਦਾਲਤ 'ਚ ਕੀਤਾ ਪੇਸ਼
. . .  1 day ago
ਪੁਲਿਸ ਨੇ ਕਿੰਨਰ ਗੈਂਗ ਦੇ ਚਾਰ ਮੈਂਬਰਾਂ ਨੂੰ ਹੈਰੋਇਨ ਸਮੇਤ ਕੀਤਾ ਕਾਬੂ
. . .  1 day ago
ਨਾਜਾਇਜ਼ ਕਬਜ਼ਿਆਂ ਨੂੰ ਲੈ ਕੇ ਸਦਰ ਬਾਜ਼ਾਰ ਵਿਖੇ ਹੋਇਆ ਹੰਗਾਮਾ
. . .  1 day ago
ਸਿਹਤ ਵਿਭਾਗ ਨੇ 1 ਕੁਇੰਟਲ 60 ਕਿੱਲੋ ਨਕਲੀ ਘਿਉ ਕੀਤਾ ਜ਼ਬਤ
. . .  1 day ago
ਪਾਕਿਸਤਾਨ ਸਰਕਾਰ ਵੱਲੋਂ ਸੰਗਤਾਂ ਤੋਂ 20 ਡਾਲਰ ਵਸੂਲਣਾ ਯੋਗ ਨਹੀਂ : ਪ੍ਰੋ. ਬਡੂੰਗਰ
. . .  1 day ago
ਕੈਪਟਨ ਨੇ ਇਮਰਾਨ ਖਾਨ ਨੂੰ ਸ਼ਰਧਾਲੂਆਂ 'ਤੇ ਲਗਾਈ ਫ਼ੀਸ ਵਾਪਸ ਲੈਣ ਦੀ ਕੀਤੀ ਅਪੀਲ
. . .  1 day ago
ਪੰਜਾਬ ਦੀ ਸਿਆਸਤ 'ਚ 21 ਤਰੀਕ ਨੂੰ ਪਵੇਗਾ ਨਵਾਂ ਮੋੜ - ਸੁਖਬੀਰ ਬਾਦਲ
. . .  1 day ago
ਪੁਲਿਸ ਥਾਣਾ ਰਾਜਾਸਾਂਸੀ ਤੇ ਕੰਬੋਅ ਵੱਲੋਂ ਮਨਾਇਆ ਗਿਆ ਰਾਜ ਪੱਧਰੀ ਪੁਲਿਸ ਸੋਗ ਯਾਦਗਾਰੀ ਦਿਵਸ
. . .  1 day ago
ਹਿੰਦੂ ਮਹਾਂਸਭਾ ਦੇ ਨੇਤਾ ਕਮਲੇਸ਼ ਤਿਵਾੜੀ ਦੀ ਹੱਤਿਆ
. . .  1 day ago
ਪਾਕਿਸਤਾਨ ਕ੍ਰਿਕਟ ਟੀਮ 'ਚ ਵੱਡਾ ਬਦਲਾਅ, ਸਰਫ਼ਰਾਜ਼ ਅਹਿਮਦ ਦੀ ਟੈਸਟ ਅਤੇ ਟੀ-20 ਕਪਤਾਨੀ ਤੋਂ ਛੁੱਟੀ
. . .  1 day ago
ਲੁੱਟ ਖੋਹ ਕਰਨ ਵਾਲੇ ਗਿਰੋਹ ਦੇ 3 ਮੈਂਬਰ ਕਾਬੂ
. . .  1 day ago
ਅਸਮਾਨ 'ਚ ਛਾਏ ਬੱਦਲਾਂ ਨੇ ਕਿਸਾਨਾਂ ਦੀ ਵਧਾਈ ਚਿੰਤਾ
. . .  1 day ago
ਭਾਈ ਲੌਂਗੋਵਾਲ ਨੇ ਗੁਰਦੁਆਰਾ ਬੇਰ ਸਾਹਿਬ ਵਿਖੇ ਉਸਾਰਿਆ ਪ੍ਰਬੰਧਕੀ ਕੰਪਲੈਕਸ ਕੀਤਾ ਸੰਗਤਾਂ ਨੂੰ ਸਮਰਪਿਤ
. . .  1 day ago
ਭਾਜਪਾ ਮਹਿਲਾ ਮੋਰਚਾ ਨੇ ਐਸ.ਪੀ ਦਫ਼ਤਰ ਦਾ ਕੀਤਾ ਘਿਰਾਓ
. . .  1 day ago
ਕਸ਼ਮੀਰ 'ਚ ਅੱਤਵਾਦੀਆਂ ਵਲੋਂ ਮਾਰੇ ਗਏ ਵਪਾਰੀ ਚਰਨਜੀਤ ਸਿੰਘ ਦਾ ਹੋਇਆ ਅੰਤਿਮ ਸਸਕਾਰ
. . .  1 day ago
ਮੁੜ ਬਲੈਕ ਲਿਸਟ ਹੋਣੋਂ ਬਚਿਆ ਪਾਕਿਸਤਾਨ, ਐੱਫ. ਏ. ਟੀ. ਐੱਫ. ਦੀ ਬੈਠਕ 'ਚ ਮਿਲਿਆ 2020 ਤੱਕ ਦਾ ਸਮਾਂ
. . .  1 day ago
ਮਾਲਵੇ 'ਚ ਬਦਲੇ ਮੌਸਮ ਦੇ ਮਿਜ਼ਾਜ ਨੇ ਕਿਸਾਨਾਂ ਦੇ ਸੂਤੇ ਸਾਹ, ਕਈ ਥਾਂਈਂ ਖੇਤਾਂ 'ਚ ਵਿਛੀ ਝੋਨੇ ਦੀ ਫ਼ਸਲ
. . .  1 day ago
ਆਈ. ਐੱਨ. ਐਕਸ. ਮੀਡੀਆ ਮਾਮਲੇ 'ਚ ਸੀ. ਬੀ. ਆਈ. ਨੇ ਦਾਖ਼ਲ ਕੀਤੀ ਚਾਰਜਸ਼ੀਟ
. . .  1 day ago
ਫਗਵਾੜਾ 'ਚ ਚੋਣ ਪ੍ਰਚਾਰ ਲਈ ਜਲੰਧਰ ਤੋਂ ਰਵਾਨਾ ਹੋਈ ਭਾਜਪਾ ਦੀ ਬਾਈਕ ਰੈਲੀ
. . .  about 1 hour ago
ਡੇਰਾ ਸੱਚਖੰਡ ਬੱਲਾਂ ਵਿਖੇ ਨਤਮਸਤਕ ਹੋਏ ਕੈਪਟਨ
. . .  about 1 hour ago
ਸਿਵਲ ਹਸਪਤਾਲ ਗੁਰੂਹਰਸਹਾਏ ਵਿਖੇ ਲੱਗੀ ਅੱਗ
. . .  about 1 hour ago
ਬਠਿੰਡਾ ਵਿਖੇ ਨਹਿਰ 'ਚੋਂ ਵੱਡੀ ਮਾਤਰਾ 'ਚ ਕਾਰਤੂਸ ਬਰਾਮਦ
. . .  about 1 hour ago
ਰਵਿਦਾਸ ਮੰਦਰ ਨੂੰ ਢਾਹੁਣ ਦਾ ਮਾਮਲਾ : ਮੁੜ ਉਸੇ ਥਾਂ 'ਤੇ ਬਣੇਗਾ ਮੰਦਰ, ਕੇਂਦਰ ਸਰਕਾਰ ਦੇਵੇਗੀ ਜ਼ਮੀਨ
. . .  about 1 hour ago
ਭਾਜਪਾ 'ਚ ਸ਼ਾਮਲ ਹੋਏ ਕਰਤਾਰ ਸਿੰਘ ਭੜਾਨਾ
. . .  30 minutes ago
ਅਕਾਲੀ ਆਗੂ ਜਥੇਦਾਰ ਪਰਮਜੀਤ ਸਿੰਘ ਰਾਏਪੁਰ ਨੇ ਫੜਿਆ ਕਾਂਗਰਸ ਦਾ 'ਹੱਥ'
. . .  about 1 hour ago
ਧਾਲੀਵਾਲ ਦੇ ਹੱਕ 'ਚ ਕੈਪਟਨ ਵਲੋਂ ਫਗਵਾੜਾ 'ਚ ਰੋਡ ਸ਼ੋਅ
. . .  56 minutes ago
ਹਰਿਆਣਾ 'ਚ ਸੋਨੀਆ ਗਾਂਧੀ ਦੀ ਰੈਲੀ ਰੱਦ, ਰਾਹੁਲ ਗਾਂਧੀ ਸੰਭਾਲਣਗੇ ਮੋਰਚਾ
. . .  about 1 hour ago
ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਅਗਲੇ ਪੜਾਅ ਲਈ ਰਵਾਨਾ ਹੋਇਆ ਕੌਮਾਂਤਰੀ ਨਗਰ ਕੀਰਤਨ
. . .  about 1 hour ago
ਪੀ. ਐੱਮ. ਸੀ. ਬੈਂਕ ਦੇ ਖਾਤਾ ਧਾਰਕਾਂ ਨੂੰ ਝਟਕਾ, ਸੁਪਰੀਮ ਕੋਰਟ ਵਲੋਂ ਸੁਣਵਾਈ ਤੋਂ ਇਨਕਾਰ
. . .  about 1 hour ago
ਆਸਾਮ ਐੱਨ. ਆਰ. ਸੀ. ਦੇ ਕੋਆਰਡੀਨੇਟਰ ਪ੍ਰਤੀਕ ਹੇਜਲਾ ਦਾ ਤਬਾਦਲਾ, ਸੁਪਰੀਮ ਕੋਰਟ ਨੇ ਜਾਰੀ ਕੀਤਾ ਹੁਕਮ
. . .  about 1 hour ago
ਪੁਲਿਸ ਨੇ ਹਿਰਾਸਤ 'ਚ ਲਏ ਜਥੇਦਾਰ ਬਲਜੀਤ ਸਿੰਘ ਦਾਦੂਵਾਲ
. . .  1 day ago
ਅਗਲੇ ਚੀਫ਼ ਜਸਟਿਸ ਲਈ ਜਸਟਿਸ ਬੋਬੜੇ ਦੇ ਨਾਂ ਦੀ ਸਿਫ਼ਾਰਿਸ਼
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 7 ਕੱਤਕ ਸੰਮਤ 550

ਹੁਸ਼ਿਆਰਪੁਰ / ਮੁਕੇਰੀਆਂ

ਵੱਖ-ਵੱਖ ਲੁੱਟਾਂ ਖੋਹਾਂ ਦੀਆਂ ਵਾਰਦਾਤਾਂ ਵਿਚ ਸ਼ਾਮਿਲ ਤਿੰਨ ਦੋਸ਼ੀ ਗਿ੍ਫ਼ਤਾਰ

ਟਾਂਡਾ ਉੜਮੁੜ, 22 ਅਕਤੂਬਰ (ਗੁਰਾਇਆ, ਦੀਪਕ ਬਹਿਲ, ਭਗਵਾਨ ਸਿੰਘ)-ਅੱਜ ਇੱਥੇ ਥਾਣਾ ਟਾਂਡਾ ਵਿਖੇ ਸ੍ਰੀ ਹਰਪ੍ਰੀਤ ਸਿੰਘ ਮੰਡੇਰ ਐੱਸ. ਪੀ. (ਤਫ਼ਤੀਸ਼) ਵਲੋਂ ਸੱਦੀ ਗਈ ਪੈੱ੍ਰਸ ਕਾਨਫ਼ਰੰਸ ਦੌਰਾਨ ਜ਼ਿਲ੍ਹਾ ਹੁਸ਼ਿਆਰਪੁਰ, ਕਪੂਰਥਲਾ ਅਤੇ ਜਲੰਧਰ ਦੇ ਵੱਖ-ਵੱਖ ਥਾਣਿਆਂ ਅਧੀਨ ਹੋਈਆਂ ਲੁੱਟ-ਖੋਹ ਦੀਆਂ ਵਾਰਦਾਤਾਂ ਵਿਚ ਸ਼ਾਮਿਲ ਤਿੰਨ ਮੁੱਖ ਦੋਸ਼ੀਆਂ ਨੂੰ ਗਿ੍ਫ਼ਤਾਰ ਕਰਕੇ ਤਫ਼ਤੀਸ਼ ਦੌਰਾਨ ਵੱਡੇ ਖ਼ੁਲਾਸੇ ਹੋਣ ਦਾ ਦਾਅਵਾ ਕੀਤਾ ਹੈ | ਇਸ ਮੌਕੇ ਪੈੱ੍ਰਸ ਕਾਨਫ਼ਰੰਸ ਦੌਰਾਨ ਡੀ. ਐੱਸ. ਪੀ. ਟਾਂਡਾ ਗੁਰਪ੍ਰੀਤ ਸਿੰਘ ਗਿੱਲ ਅਤੇ ਐੱਸ. ਐੱਚ. ਓ. ਟਾਂਡਾ ਬਿਕਰਮ ਸਿੰਘ ਅਤੇ ਸੀ.ਏ.ਸਟਾਫ਼ ਦੇ ਇੰਚਾਰਜ ਯਾਦਵਿੰਦਰ ਸਿੰਘ ਬਰਾੜ ਵੀ ਮੌਜੂਦ ਸਨ | ਗੱਲਬਾਤ ਦੌਰਾਨ ਐੱਸ. ਪੀ. ਹਰਪ੍ਰੀਤ ਸਿੰਘ ਮੰਡੇਰ ਨੇ ਦੱਸਿਆ ਕਿ ਸ੍ਰੀ ਜੇ ਏਲਨਚੇਲੀਅਨ ਆਈ. ਪੀ. ਐੱਸ. ਐੱਸ. ਐੱਸ. ਪੀ. ਹੁਸ਼ਿਆਰਪੁਰ ਦੇ ਦਿਸ਼ਾ ਨਿਰਦੇਸ਼ਾਂ 'ਤੇ ਲੁੱਟ ਖੋਹ ਦੀਆ ਵਾਰਦਾਤਾਂ ਉੱਪਰ ਕਾਬੂ ਪਾਉਣ ਲਈ ਬਣਾਈ ਗਈ ਟੀਮ, ਜਿਸ ਵਿਚ ਬਿਕਰਮ ਸਿੰਘ ਐੱਸ. ਐੱਚ. ਓ. ਟਾਂਡਾ ਅਤੇ ਇੰਸਪੈਕਟਰ ਯਾਦਵਿੰਦਰ ਸਿੰਘ ਬਰਾੜ ਇੰਚਾਰਜ ਸੀ. ਆਈ. ਏ. ਸਟਾਫ਼ ਦਸੂਹਾ ਵਲੋਂ ਤੋਏ ਮੋੜ ਘੋਗਰਾ ਵਿਖੇ ਮੋਟਰਸਾਈਕਲ ਸਵਾਰ ਤਿੰਨ ਨੌਜਵਾਨਾਂ ਨੂੰ ਸ਼ੱਕੀ ਹਾਲਤ ਵਿਚ ਕਾਬੂ ਕੀਤਾ, ਜਿਨ੍ਹਾਂ ਵਿਚ ਦਿਲਬਾਗ ਸਿੰਘ ਬਾਬਾ ਵਾਸੀ ਬਹਿਰਾਮ, ਅਮਨਦੀਪ ਉਰਫ਼ ਅਮਨ ਬਿਨਪਾਲਕੇ ਅਤੇ ਸਤੀਸ਼ ਕੁਮਾਰ ਉਰਫ਼ ਟੋਨੀ ਵਾਸੀ ਆਦਮਪੁਰ ਕੋਲੋਂ ਤਲਾਸ਼ੀ ਦੌਰਾਨ ਇੱਕ ਪਿਸਤੌਲ 315 ਬੋਰ, ਇੱਕ ਨਕਲੀ ਪਿਸਤੌਲ ਅਤੇ ਇਕ ਕਮਾਨੀਦਾਰ ਚਾਕੂ ਤੋਂ ਇਲਾਵਾ 11 ਮੋਬਾਈਲ ਫ਼ੋਨ ਬਰਾਮਦ ਕੀਤੇ | ਇਹ ਤਿੰਨੋ ਨੌਜਵਾਨ ਬਿਨ੍ਹਾਂ ਨੰਬਰੀ ਸਪਲੈਂਡਰ ਮੋਟਰਸਾਈਕਲ 'ਤੇ ਸਵਾਰ ਸਨ | ਸਖ਼ਤੀ ਨਾਲ ਕੀਤੀ ਗਈ ਪੁੱਛ-ਗਿੱਛ ਦੌਰਾਨ ਇਨ੍ਹਾਂ ਵਲੋਂ ਅੱਧੀ ਦਰਜਨ ਤੋਂ ਵੱਧ ਲੁੱਟ-ਖੋਹਾਂ ਦੀਆਂ ਵਾਰਦਾਤਾਂ ਵਿਚ ਸ਼ਾਮਿਲ ਹੋਣ ਸਬੰਧੀ ਇਕਰਾਰ ਕੀਤਾ ਹੈ | ਇਨ੍ਹਾਂ ਵਾਰਦਾਤਾਂ ਵਿਚ ਪਿੰਡ ਮੂਨਕਾਂ ਨਜ਼ਦੀਕ ਟਾਂਡਾ ਵਿਖੇ ਹੋਈ ਲੁੱਟ ਖੋਹ ਦੌਰਾਨ ਅੋਪੋ ਦਾ ਮੋਬਾਈਲ, ਥਾਣਾ ਮਾਹਲਪੁਰ ਵਿਖੇ ਹੋਈ ਲੁੱਟ ਖੋਹ ਦੌਰਾਨ ਸੈਮਸੰਗ ਦਾ ਮੋਬਾਈਲ, ਥਾਣਾ ਮੁਕੇਰੀਆਂ ਵਿਖੇ ਖੋਹਿਆ ਸੈਮਸੰਗ ਜੇ ਫਾਈਵ ਦਾ ਮੋਬਾਈਲ, ਥਾਣਾ ਹਰਿਆਣਾ ਵਿਖੇ ਖੋਹਿਆ ਰੈਡਮੀਂ ਦਾ ਮੋਬਾਈਲ ਅਤੇ ਇਸੇ ਤਰ੍ਹਾਂ ਥਾਣਾ ਗੜ੍ਹਦੀਵਾਲ ਅਧੀਨ ਹੋਈ ਲੁੱਟ ਖੋਹ ਦੌਰਾਨ ਆਈ ਫ਼ੋਨ ਇਨ੍ਹਾਂ ਤੋਂ ਬਰਾਮਦ ਕਰ ਲਿਆ ਹੈ | ਇਸੇ ਤਰ੍ਹਾਂ ਜ਼ਿਲ੍ਹਾ ਕਪੂਰਥਲਾ ਅਧੀਨ ਥਾਣਾ ਬੇਗੋਵਾਲ ਹੋਈਆਂ ਦੋ ਲੱੁਟਖੋਹ ਦੀਆਂ ਵਾਰਦਾਤਾਂ ਵਿਚ ਖੋਹੇ ਮੋਬਾਈਲ ਵੀ ਬਰਾਮਦ ਕਰ ਲਏ ਹਨ | ਬਾਕੀ ਲੁੱਟਖੋਹਾਂ ਦੇ ਸਮਾਨ ਦੇ ਵੇਰਵੇ ਵੀ ਅਗਲੀ ਤਫ਼ਤੀਸ਼ ਦੌਰਾਨ ਹਾਸਲ ਕੀਤੇ ਜਾਣਗੇ | ਐੱਸ.ਪੀ. ਹਰਪ੍ਰੀਤ ਸਿੰਘ ਮੰਡੇਰ ਨੇ ਦੱਸਿਆ ਕਿ ਇਨ੍ਹਾਂ ਦੋਸ਼ੀਆਂ ਿਖ਼ਲਾਫ਼ ਵੱਖ-ਵੱਖ ਥਾਣਿਆਂ ਵਿਚ ਵੱਖ-ਵੱਖ ਧਾਰਾਵਾਂ ਤਹਿਤ ਮੁਕੱਦਮੇ ਦਰਜ ਕੀਤੇ ਜਾ ਚੱੁਕੇ ਹਨ ਅਤੇ ਆਉਣ ਵਾਲੇ ਦਿਨਾਂ ਵਿਚ ਹੋਰ ਵੀ ਵੱਡੇ ਖ਼ੁਲਾਸੇ ਹੋਣ ਦੀ ਸੰਭਾਵਨਾ ਹੈ |

ਮੋਟਰਸਾਈਕਲ ਸਵਾਰ ਲੁਟੇਰੇ ਔਰਤ ਦੀਆਂ ਬਾਂਹਾਂ 'ਚੋਂ ਸੋਨੇ ਦੀਆਂ ਵੰਗਾਂ ਖੋਹ ਕੇ ਫਰਾਰ

ਹੁਸ਼ਿਆਰਪੁਰ, 22 ਅਕਤੂਬਰ (ਬਲਜਿੰਦਰਪਾਲ ਸਿੰਘ)-ਸ਼ਹਿਰ 'ਚ ਚੋਰੀ ਚਕਾਰੀ ਅਤੇ ਲੁੱਟਾਂ ਖੋਹਾਂ ਦੀਆਂ ਵਾਰਦਾਤਾਂ ਰੁਕਣ ਦਾ ਨਾਂਅ ਨਹੀਂ ਲੈ ਰਹੀਆਂ | ਲੁਟੇਰਿਆਂ ਨੇ ਹੌਾਸਲੇ ਇੰਨੇ ਬੁਲੰਦ ਹੋ ਚੁੱਕੇ ਹਨ ਕਿ ਉਹ ਦਿਨ ਦਿਹਾੜੇ ਵੀ ਘਟਨਾ ਨੂੰ ਅੰਜ਼ਾਮ ਦੇਣ ਤੋਂ ਸੰਕੋਚ ...

ਪੂਰੀ ਖ਼ਬਰ »

ਵਾਰਡ ਨੰਬਰ-25 'ਚ ਫੌਗਿੰਗ ਕਰਵਾਈ

ਹੁਸ਼ਿਆਰਪੁਰ 22 ਅਕਤੂਬਰ (ਹਰਪ੍ਰੀਤ ਕੌਰ)-ਨਗਰ ਨਿਗਮ ਵਲੋਂ ਸ਼ਹਿਰ ਦੇ ਸਾਰੇ ਵਾਰਡਾਂ ਵਿਚ ਫੌਗਿੰਗ ਕਰਵਾਈ ਜਾ ਰਹੀ ਹੈ | ਅੱਜ ਵਾਰਡ ਨੰਬਰ-25 ਵਿਚ ਕੌਾਸਲਰ ਰੂਪ ਲਾਲ ਥਾਪਰ ਦੀ ਅਗਵਾਈ ਹੇਠ ਫੌਗਿੰਗ ਕਰਵਾਈ ਗਈ | ਨਿਗਮ ਦੇ ਕਮਿਸ਼ਨਰ ਬਲਵੀਰ ਰਾਜ ਸਿੰਘ ਨੇ ਸ਼ਹਿਰ ...

ਪੂਰੀ ਖ਼ਬਰ »

ਸੜਕ ਹਾਦਸੇ 'ਚ 1 ਦੀ ਮੌਤ 1 ਜ਼ਖ਼ਮੀ

ਹੁਸ਼ਿਆਰਪੁਰ, 22 ਅਕਤੂਬਰ (ਬਲਜਿੰਦਰਪਾਲ ਸਿੰਘ)-ਇਲਾਕੇ 'ਚ ਹੋਏ ਵੱਖ-ਵੱਖ ਸੜਕ ਹਾਦਸਿਆਂ 'ਚ ਇਕ ਦੀ ਮੌਤ ਅਤੇ ਇਕ ਵਿਅਕਤੀ ਦੇ ਜ਼ਖਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਜਾਣਕਾਰੀ ਅਨੁਸਾਰ ਫਗਵਾੜਾ ਮਾਰਗ 'ਤੇ 20 ਅਕਤੂਬਰ ਨੂੰ ਹੋਏ ਹਾਦਸੇ 'ਚ ਸਤਪਾਲ ਪੁੱਤਰ ਅਮਰਦਾਸ ...

ਪੂਰੀ ਖ਼ਬਰ »

ਇਕੋਤਰੀ ਸਮਾਗਮ ਦੇ ਨਗਰ ਕੀਰਤਨ ਅੱਜ ਟਾਂਡਾ ਵਿਖੇ ਸਜਾਏ ਜਾਣਗੇ

ਟਾਂਡਾ ਉੜਮੁੜ, 22 ਅਕਤੂਬਰ (ਦੀਪਕ ਬਹਿਲ)- ਮਹਾਨ ਸਲਾਨਾ ਇਕੋਤਰੀ ਸਮਾਗਮ ਵਜੋਂ ਜਾਣੇ ਜਾਂਦੇ ਵਿਸ਼ਵ ਪ੍ਰਸਿੱਧ ਅਲੌਕਿਕ ਨਗਰ ਕੀਰਤਨ 23 ਅਕਤੂਬਰ ਨੂੰ ਤਪ ਅਸਥਾਨ ਬਾਬਾ ਬਲਵੰਤ ਸਿੰਘ ਟਾਂਡਾ ਤੋਂ ਪੂਰਨ ਗੁਰਮਰਯਾਦਾ ਹੇਠ ਸਜਾਏ ਜਾਣਗੇ | ਇਸ ਨਗਰ ਕੀਰਤਨ ਦੇ ਦਰਸ਼ਨਾਂ ...

ਪੂਰੀ ਖ਼ਬਰ »

ਦੁਕਾਨਦਾਰ ਆਪਣਾ ਸਾਮਾਨ ਦੁਕਾਨਾਂ ਦੇ ਅੰਦਰ ਹੀ ਰੱਖਣ-ਕਮਿਸ਼ਨਰ

ਹੁਸ਼ਿਆਰਪੁਰ 22 ਅਕਤੂਬਰ (ਨਰਿੰਦਰ ਸਿੰਘ ਬੱਡਲਾ)-ਕਮਿਸ਼ਨਰ ਨਗਰ ਨਿਗਮ ਬਲਬੀਰ ਰਾਜ ਸਿੰਘ ਨੇ ਦੱਸਿਆ ਕਿ ਦੇਖਣ ਵਿਚ ਆਇਆ ਹੈ ਕਿ ਸ਼ਹਿਰ ਵਿਚ ਦੁਕਾਨਦਾਰਾਂ ਵਲੋਂ ਆਪਣੀ ਦੁਕਾਨ ਦਾ ਸਮਾਨ ਬਾਹਰ ਰੱਖਿਆ ਜਾਂਦਾ ਹੈ ਜਿਸ ਨਾਲ ਆਵਾਜਾਈ ਅਤੇ ਟਰੈਫ਼ਿਕ ਦੀ ਸਮੱਸਿਆ ਪੈਦਾ ...

ਪੂਰੀ ਖ਼ਬਰ »

ਜੰਗਲੀ ਸੂਰਾਂ ਵਲੋਂ ਕੀਤੇ ਜਾ ਰਹੇ ਫ਼ਸਲਾਂ ਦੇ ਉਜਾੜੇ ਕਾਰਨ ਕਿਸਾਨ ਪ੍ਰੇਸ਼ਾਨ

ਸ਼ਾਮਚੁਰਾਸੀ, 22 ਅਕਤੂਬਰ (ਗੁਰਮੀਤ ਸਿੰਘ ਖ਼ਾਨਪੁਰੀ)-ਇਲਾਕੇ ਵਿਚ ਆਏ ਹੋਏ ਜੰਗਲੀ ਸੂਰ ਕਿਸਾਨਾਂ ਦੀਆਂ ਫ਼ਸਲਾਂ ਦਾ ਭਾਰੀ ਨੁਕਸਾਨ ਕਰ ਰਹੇ, ਜਿਸ ਦੀ ਇਲਾਕੇ ਵਿਚ ਹਾਹਾਕਾਰ ਮਚੀ ਹੋਈ ਹੈ | ਇਸ ਸਬੰਧੀ ਸ਼ਾਮਚੁਰਾਸੀ ਅਤੇ ਇਸ ਹਲਕੇ ਦੇ ਅਧੀਨ ਅਤੇ ...

ਪੂਰੀ ਖ਼ਬਰ »

ਪੰਜਾਬ ਤੇ ਯੂ. ਟੀ. ਮੁਲਾਜ਼ਮ ਸੰਘਰਸ਼ ਕਮੇਟੀ ਵਲੋਂ ਅਰਥੀ ਫੂਕ ਰੈਲੀਆਂ ਅੱਜ

ਹੁਸ਼ਿਆਰਪੁਰ, 22 ਅਕਤੂਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਪੰਜਾਬ ਅਤੇ ਯੂ.ਟੀ. ਮੁਲਾਜ਼ਮ ਸੰਘਰਸ਼ ਕਮੇਟੀ ਦੇ ਆਗੂ ਕੁਲਦੀਪ ਸਿੰਘ ਖੰਨਾ, ਸਤੀਸ਼ ਰਾਣਾ, ਹਰੀ ਸਿੰਘ ਟੋਹੜਾ, ਸੁਖਦੇਵ ਸਿੰਘ ਥਰਮਲ, ਸਵਰਨ ਸਿੰਘ ਕਲਿਆਣ ਨੇ ਸਾਂਝੇ ਬਿਆਨ ਵਿਚ ਕਿਹਾ ਹੈ ਕਿ ...

ਪੂਰੀ ਖ਼ਬਰ »

ਗੁਰਮਤਿ ਸਮਾਗਮ ਭਲਕੇ

ਕੋਟਫਤੂਹੀ, 22 ਅਕਤੂਬਰ (ਅਮਰਜੀਤ ਸਿੰਘ ਰਾਜਾ)-ਗੁਰਦੁਆਰਾ ਸ਼ਹੀਦ ਬਾਬਾ ਕਰਮ ਸਿੰਘ (ਸ਼ਹੀਦਾਂ) ਪਿੰਡ ਬੱਡੋਂ ਵਿਖੇ ਪ੍ਰਬੰਧਕ ਕਮੇਟੀ ਵਲੋਂ ਸ਼ਹੀਦ ਬਾਬਾ ਕਰਮ ਸਿੰਘ ਦੀ ਯਾਦ 'ਚ ਮਹਾਨ ਗੁਰਮਤਿ ਸਮਾਗਮ 24 ਅਕਤੂਬਰ ਨੂੰ ਕਰਵਾਇਆ ਜਾ ਰਿਹਾ ਹੈ | ਪ੍ਰਧਾਨ ਬਲਵੀਰ ਸਿੰਘ ਤੇ ...

ਪੂਰੀ ਖ਼ਬਰ »

ਪਟਾਕਿਆਂ ਦਾ ਲਾਇਸੈਂਸ ਲੈਣ ਲਈ ਦਰਖ਼ਾਸਤਾਂ 26 ਤੱਕ ਦਿੱਤੀਆਂ ਜਾਣ-ਡੀ. ਸੀ.

ਹੁਸ਼ਿਆਰਪੁਰ, 22 ਅਕਤੂਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਅਨੁਸਾਰ ਦੀਵਾਲੀ ਦੇ ਤਿਉਹਾਰ ਸਾਲ 2018 ਦੌਰਾਨ ਰੀਟੇਲ ਵਿੱਚ ਪਟਾਕੇ ਵੇਚਣ ਸਬੰਧੀ ਲਾਇਸੈਂਸ ਇਸ ਵਾਰ ਜ਼ਿਲ੍ਹਾ ਮੈਜਿਸਟਰੇਟ ਵਲੋਂ ਜਾਰੀ ਕੀਤੇ ਜਾਣਗੇ | ਇਸ ...

ਪੂਰੀ ਖ਼ਬਰ »

ਦੇਸੀ ਦਾਰੂ ਸਣੇ ਇਕ ਕਾਬੂ

ਐਮਾਂ ਮਾਂਗਟ, 22 ਅਕਤੂਬਰ (ਗੁਰਾਇਆ)-ਬੀਤੇ ਦਿਨ ਡੁਗਰੀ ਟਾਂਡਾ ਰਾਮ ਸਹਾਏ ਰੋਡ 'ਤੇ ਇਕ ਵਿਅਕਤੀ ਨੂੰ ਦੇਸੀ ਦਾਰੂ ਸਣੇ ਕਾਬੂ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਹੈੱਡ ਕਾਂਸਟੇਬਲ ਗੁਰਮੀਤ ਸਿੰਘ ਨੇ ਦੱਸਿਆ ਕਿ ਬੀਤੀ ਸ਼ਾਮ ਨੂੰ ...

ਪੂਰੀ ਖ਼ਬਰ »

ਪੁਲਿਸ ਨੇ ਗਵਾਚਿਆ ਲੜਕਾ ਲੱਭ ਕੇ ਕੀਤਾ ਵਾਰਿਸਾਂ ਹਵਾਲੇ

ਹੁਸ਼ਿਆਰਪੁਰ, 22 ਅਕਤੂਬਰ (ਨਰਿੰਦਰ ਸਿੰਘ ਬੱਡਲਾ)-ਥਾਣਾ ਮਾਡਲ ਟਾਊਨ ਅਧੀਨ ਪੈਂਦੀ ਪੁਲਿਸ ਚੌਕੀ ਪੁਰਹੀਰਾਂ ਵਲੋਂ ਚੌਕੀ ਇੰਚਾਰਜ ਏ.ਐਸ.ਆਈ. ਸੋਹਣ ਲਾਲ ਦੀ ਅਗਵਾਈ 'ਚ ਪੁਲਿਸ ਪਾਰਟੀ ਵਲੋਂ ਇਲਾਕੇ 'ਚ ਕਰੀਬ 8 ਘੰਟਿਆਂ 'ਚ ਲੱਭ ਕੇ ਵਾਰਿਸਾਂ ਹਵਾਲੇ ਕੀਤਾ ਗਿਆ | ਇਸ ਸਬੰਧੀ ...

ਪੂਰੀ ਖ਼ਬਰ »

. . . ਜਦੋਂ ਪਿੰਡ ਵਾਸੀਆਂ ਦੇ ਇਕੱਠ ਨੇ ਰਾਤ ਦੇ ਹਨੇਰੇ 'ਚ ਲੁਟੇਰੇ ਭਜਾਏ

ਕੋਟਫ਼ਤੂਹੀ, 22 ਅਕਤੂਬਰ (ਅਵਤਾਰ ਸਿੰਘ ਅਟਵਾਲ)-ਸ਼ਾਮ ਨੂੰ ਕੋਟਫ਼ਤੂਹੀ ਦੇ ਖੇਤਾਂ ਵਿਚ ਰਹਿੰਦੇ ਇੱਕ ਘਰ ਦੇ ਲਾਗੇ ਲੁੱਕ ਕੇ ਬੈਠੇ ਲੁਟੇਰਿਆਂ ਦਾ ਮੌਕੇ ਉੱਪਰ ਪਤਾ ਲੱਗਣ ਤੇ ਪਿੰਡ ਵਾਸੀਆਂ ਵੱਲੋਂ ਇਕੱਠੇ ਹੋ ਕੇ ਭਜਾਏ ਜਾਣ ਦੀ ਖ਼ਬਰ ਪ੍ਰਾਪਤ ਹੋਈ ਹੈ | ਪ੍ਰਾਪਤ ...

ਪੂਰੀ ਖ਼ਬਰ »

ਚੌਟਾਲਾ 'ਚ ਨਸ਼ੇ ਿਖ਼ਲਾਫ਼ ਜਾਗਰੂਕਤਾ ਸੈਮੀਨਾਰ

ਅੱਡਾ ਸਰਾਂ, 22 ਅਕਤੂਬਰ (ਹਰਜਿੰਦਰ ਸਿੰਘ ਮਸੀਤੀ)-ਪੰਜਾਬ ਸਰਕਾਰ ਵਲੋਂ ਨਸ਼ੇ ਦੇ ਖਿਲਾਫ ਬਣਾਈ ਗਈ ਐੱਸ.ਟੀ.ਐੱਫ. ਦੇ ਇੰਚਾਰਜ ਸਰਬਜੀਤ ਸਿੰਘ ਸੱਲਾਂ ਦੇ ਦਿਸ਼ਾ ਨਿਰਦੇਸ਼ ਤੇ ਸਬ-ਇੰਸਪੈਕਟਰ ਮਨਮੋਹਨ ਸਿੰਘ ਦੀ ਅਗਵਾਈ ਵਿਚ ਪਿੰਡ ਚੌਟਾਲਾ ਵਿਖੇ ਇਕ ਨਸ਼ਾ ਵਿਰੋਧੀ ...

ਪੂਰੀ ਖ਼ਬਰ »

ਰਾਮ ਲਾਲ ਗਰੋਵਰ ਦਾ ਸਰੀਰ ਦਾਨ

ਹੁਸ਼ਿਆਰਪੁਰ, 22 ਅਕਤੂਬਰ (ਬਲਜਿੰਦਰਪਾਲ ਸਿੰਘ)-ਰਾਮ ਕਲੋਨੀ ਕੈਂਪ ਦੇ ਨਿਵਾਸੀ ਰਾਮ ਲਾਲ ਗਰੋਵਰ, ਦੀ ਮੌਤ ਉਪਰੰਤ ਉਨ੍ਹਾਂ ਦੀ ਇੱਛਾ ਮੁਤਾਬਿਕ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਵਲੋਂ ਨੇਤਰਦਾਨ ਸੰਸਥਾ ਹੁਸ਼ਿਆਰਪੁਰ ਰਾਹੀਂ ਸਰੀਰ ਦਾਨ ਕੀਤਾ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਜਰਮਨੀ ਐਜੂਕੇਸ਼ਨ ਸਬੰਧੀ ਡਬਲਯੂ. ਡੀ. ਕੰਪਲੈਕਸ ਹੁਸ਼ਿਆਰਪੁਰ 'ਚ ਸੈਮੀਨਾਰ ਭਲਕੇ

ਹੁਸ਼ਿਆਰਪੁਰ, 22 ਅਕਤੂਬਰ (ਬਲਜਿੰਦਰਪਾਲ ਸਿੰਘ)-ਡਬਲਯੂ ਡੀ ਇੰਮੀਗ੍ਰੇਸ਼ਨ ਕਨਸਲਟੈਂਟ ਨੇ ਵਿਦੇਸ਼ ਜਾ ਕੇ ਪੜ੍ਹਾਈ ਕਰਨ ਦੇ ਚਾਹਵਾਨ ਵਿਦਿਆਰਥੀਆਂ ਲਈ ਇਕ ਵਧੀਆ ਐਜੂਕੇਸ਼ਨ ਕੈਂਪੇਨ ਦੀ ਸ਼ੁਰੂਆਤ ਕੀਤੀ ਹੈ | ਜਿਸ ਤਹਿਤ ਪੰਜਾਬ ਦੇ ਵੱਖ-ਵੱਖ ਸ਼ਹਿਰਾਂ 'ਚ ਸੈਮੀਨਾਰ ...

ਪੂਰੀ ਖ਼ਬਰ »

ਕੈਨੇਡਾ ਸਰਕਾਰ ਨੇ ਗੁਰਾਇਆ ਨੂੰ ਮੈਂਬਰ ਪਾਰਲੀਮੈਂਟ ਲੈ ਕੇ ਸਿੱਖ ਕੌਮ ਦਾ ਮਾਣ ਵਧਾਇਆ

ਹਾਜੀਪੁਰ, 22 ਅਕਤੂਬਰ (ਰਣਜੀਤ ਸਿੰਘ)- ਬੀਤੇ ਦਿਨੀਂ ਕੈਨੇਡਾ ਸਰਕਾਰ ਵਲੋਂ ਇੱਕ ਅਹਿਮ ਫ਼ੈਸਲਾ ਲੈਂਦਿਆਂ ਕੈਨੇਡਾ ਰਹਿੰਦੇ ਬਿਕਰਮਜੀਤ ਸਿੰਘ ਗੁਰਾਇਆ ਨੂੰ ਮੈਂਬਰ ਪਾਰਲੀਮੈਂਟ ਬੋਬ ਸਰੋਆ ਦਾ ਸਿਆਸੀ ਸਲਾਹਕਾਰ ਨਿਯੁਕਤ ਕੀਤਾ ਗਿਆ | ਇਸ ਸਬੰਧੀ ਗੱਲਬਾਤ ਕਰਦਿਆਂ ...

ਪੂਰੀ ਖ਼ਬਰ »

ਕਾਇਆ ਕਲਪ ਟੀਮ ਨੇ ਪੀ. ਐੱਚ. ਸੀ. ਹਾਜੀਪੁਰ ਦਾ ਨਿਰੀਖਣ ਕੀਤਾ

ਹਾਜੀਪੁਰ, 22 ਅਕਤੂਬਰ (ਰਣਜੀਤ ਸਿੰਘ)-ਅੱਜ ਸਿਹਤ ਵਿਭਾਗ ਦੇ ਹੁਕਮਾਂ ਅਨੁਸਾਰ ਹਾਜੀਪੁਰ ਦੇ ਪੀ. ਐੱਚ. ਸੀ. ਹਾਜੀਪੁਰ 'ਚ ਕਾਇਆ ਕਲਪ ਟੀਮ ਹਾਜੀਪੁਰ 'ਚ ਡੈਂਟਲ ਕਲਿਨੀਕ ਅਫ਼ਸਰ ਹਰਚਰਨ ਸਿੰਘ, ਕੁਲਦੀਪ ਕੌਰ ਦੀ ਅਗਵਾਈ ਹੇਠ ਪਹੰੁਚੀ | ਇਸ ਮੌਕੇ ਐੱਸ. ਐਮ. ਓ. ਹਾਜੀਪੁਰ ਡਾਕਟਰ ...

ਪੂਰੀ ਖ਼ਬਰ »

ਕੇਂਦਰ ਵਲੋਂ ਖੇਤੀ ਮਸ਼ੀਨਰੀ ਲਈ ਭੇਜੀ 400 ਕਰੋੜ ਦੀ ਗ੍ਰਾਂਟ 'ਚ ਵੱਡਾ ਘਪਲਾ ਹੋਇਆ-ਚੰਦੂਮਾਜਰਾ

ਗੜ੍ਹਸ਼ੰਕਰ, 22 ਅਕਤੂਬਰ (ਧਾਲੀਵਾਲ)-ਕੇਂਦਰ ਦੀ ਮੋਦੀ ਸਰਕਾਰ ਵਲੋਂ ਪੰਜਾਬ ਵਿਚ ਪਰਾਲੀ ਦੀ ਸੰਭਾਲ ਲਈ ਕਿਸਾਨਾਂ ਨੂੰ ਖੇਤੀਬਾੜੀ ਮਸ਼ੀਨਰੀ ਸਬਸਿਡੀ 'ਤੇ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਭੇਜੀ ਗਈ 400 ਕਰੋੜ ਦੀ ਗ੍ਰਾਂਟ ਵਿਚ ਵੱਡਾ ਘਪਲਾ ਹੋਇਆ ਹੈ | ਅਫ਼ਸਰਸ਼ਾਹੀ, ...

ਪੂਰੀ ਖ਼ਬਰ »

ਸਰਕਾਰੀ ਕੰਨਿਆ ਸਕੂਲ ਬੋਦਲ ਵਿਖੇ ਵੋਟਰ ਜਾਗਰੂਕਤਾ ਰੈਲੀ ਕੱਢੀ

ਦਸੂਹਾ, 22ਅਕਤੂਬਰ (ਭੁੱਲਰ)- ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਬੋਦਲ ਵਿਖੇ ਪਿ੍ੰਸੀਪਲ ਬਲਜੀਤ ਕੌਰ ਦੀ ਅਗਵਾਈ ਹੇਠ ਵੋਟਰ ਜਾਗਰੂਕਤਾ ਰੈਲੀ ਕੱਢੀ ਗਈ | ਇਹ ਰੈਲੀ ਪਿੰਡ ਦੇ ਵੱਖ-ਵੱਖ ਸਥਾਨਾਂ ਰਾਹੀਂ ਹੁੰਦੀ ਹੋਈ ਸਕੂਲ ਵਿਖੇ ਸਮਾਪਤ ਹੋਈ | ਇਸ ਮੌਕੇ ਪਿ੍ੰਸੀਪਲ ...

ਪੂਰੀ ਖ਼ਬਰ »

ਸੰਤ ਤੀਰਥ ਸਿੰਘ ਰਾੜਾ ਸਾਹਿਬ ਵਾਲਿਆਂ ਦੀ ਯਾਦ 'ਚ ਸਮਾਗਮ

ਸ਼ਾਮਚੁਰਾਸੀ, 22 ਅਕਤੂਬਰ (ਗੁਰਮੀਤ ਸਿੰਘ ਖ਼ਾਨਪੁਰੀ)- ਸੰਤ ਬਾਬਾ ਤੀਰਥ ਸਿੰਘ ਰਾੜਾ ਸਾਹਿਬ ਵਾਲਿਆਂ ਦੀ 13ਵੀਂ ਬਰਸੀ ਨੂੰ ਸਮਰਪਿਤ ਸਮਾਗਮ ਪਿੰਡ ਵਾਹਦ ਨੇੜੇ ਸ਼ਾਮਚੁਰਾਸੀ ਵਿਖੇ ਕਰਵਾਇਆ ਗਿਆ | ਤਿੰਨ ਦਿਨ ਚੱਲੇ ਇਨ੍ਹਾਂ ਸਮਾਗਮਾਂ ਦੇ ਪਹਿਲੇ ਦੋ ਦਿਨ ਰਾਤ ਦੇ ...

ਪੂਰੀ ਖ਼ਬਰ »

ਸ਼ਹੀਦੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ

ਕੋਟਫਤੂਹੀ, 22 ਅਕਤੂਬਰ (ਅਮਰਜੀਤ ਸਿੰਘ ਰਾਜਾ)-ਸ਼ਹੀਦ ਹਜ਼ਾਰਾ ਸਿੰਘ ਯਾਦਗਾਰੀ ਟਰੱਸਟ ਵਲੋਂ ਆਜ਼ਾਦੀ ਘੁਲਾਟੀਏ ਸ਼ਹੀਦ ਹਜ਼ਾਰਾ ਸਿੰਘ ਦੀ 74ਵੀਂ ਬਰਸੀ ਸਬੰਧੀ 3 ਰੋਜ਼ਾ ਸ਼ਹੀਦੀ ਸਮਾਗਮ ਜੋ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਪਿੰਡ ਜਾਂਗਲੀਆਣਾ ਵਿਖੇ 23 ਤੋਂ 25 ...

ਪੂਰੀ ਖ਼ਬਰ »

ਸਿਹਤ ਵਿਭਾਗ ਦੀ ਫੂਡ ਸੈਂਪਲਿੰਗ ਟੀਮ ਸ਼ਹਿਰ ਦੀਆਂ ਨਾਮੀ ਦੁਕਾਨਾਂ 'ਤੇ ਛਾਪੇਮਾਰੀ, ਮਠਿਆਈਆਂ ਦੇ 11 ਨਮੂਨੇ ਲਏ

ਹੁਸ਼ਿਆਰਪੁਰ 22 ਅਕਤੂਬਰ (ਹਰਪ੍ਰੀਤ ਕੌਰ)-ਸਿਹਤ ਵਿਭਾਗ ਦੀ ਫੂਡ ਸੈਪਲਿੰਗ ਦੀ ਟੀਮ ਵਲੋਂ ਜ਼ਿਲ੍ਹਾ ਸਿਹਤ ਅਧਿਕਾਰੀ ਡਾ. ਸੇਵਾ ਸਿੰਘ ਦੀ ਅਗਵਾਈ ਹੇਠ ਸ਼ਹਿਰ ਦੀਆਂ ਕਈ ਨਾਮੀ ਦੁਕਾਨਾਂ 'ਤੇ ਛਾਪੇਮਾਰੀ ਕੀਤੀ ਗਈ¢ ਇਸ ਦੌਰਾਨ ਟੀਮ ਨੇ ਭੀਮ ਸਵੀਟ ਸ਼ਾਪ, ਮਸ਼ਹੂਰ ਜਲੇਬੀ, ...

ਪੂਰੀ ਖ਼ਬਰ »

ਦਸੂਹਾ ਵਲੋਂ ਲੜਕੀ ਦੇ ਵਿਆਹ ਲਈ ਸਹਾਇਤਾ

ਟਾਂਡਾ ਉੜਮੁੜ, 22 ਅਕਤੂਬਰ (ਗੁਰਾਇਆ)- ਉੱਘੇ ਸਮਾਜ ਸੇਵਕ ਅਤੇ ਸੀਨੀਅਰ ਅਕਾਲੀ ਆਗੂ ਮਨਜੀਤ ਸਿੰਘ ਦਸੂਹਾ ਵਲੋ ਪਿੰਡ ਸ਼ਾਹਪੁਰ ਦੇ ਸੁੱਚਾ ਰਾਮ ਦੀ ਲੜਕੀ ਦੇ ਵਿਆਹ ਲਈ 5100 ਰੁਪਏ ਦੀ ਰਾਸ਼ੀ ਪਰਿਵਾਰ ਦਿੱਤੀ ਗਈ | ਉਨ੍ਹਾਂ ਵਲੋਂ ਇਲਾਕੇ ਵਿਚੋਂ ਲੋੜਵੰਦ ਪਰਿਵਾਰਾਂ ਦੀਆਂ ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲ ਭਾਮ ਦੀ ਇਮਾਰਤ ਨੂੰ ਨਵਿਆਉਣ ਮਗਰੋਂ ਸ਼ੁਕਰਾਨਾ ਸਮਾਗਮ ਕਰਵਾਏ

ਚੱਬੇਵਾਲ, 22 ਅਕਤੂਬਰ (ਸਖ਼ੀਆ)-ਸਰਕਾਰੀ ਪ੍ਰਾਇਮਰੀ ਸਕੂਲ ਭਾਮ ਦੀ ਇਮਾਰਤ ਜਿਹੜੀ ਕਿ ਬਹੁਤ ਹੀ ਖਸਤਾ ਹਾਲਤ ਦੀ ਹੋ ਚੁੱਕੀ ਸੀ, ਦੀ ਹਾਲਤ ਸੁਧਾਰੀ ਗਈ ਅਤੇ ਕਮਰਿਆਂ ਦੀ ਨਵੀਨੀਕਰਨ ਵੀ ਕੀਤਾ ਗਿਆ | ਇਹ ਉਪਰਾਲਾ ਗੁਰੂ ਅਰਜਨ ਦੇਵ ਸੇਵਾ ਸੁਸਾਇਟੀ ਅਤੇ ਕਲਗ਼ੀਧਰ ਸੇਵਾ ...

ਪੂਰੀ ਖ਼ਬਰ »

ਸਾਂਝੇ ਹੰਭਲੇ ਨਾਲ ਹੀ ਸਫ਼ਲ ਹੋ ਸਕਦੈ 'ਮਿਸ਼ਨ ਤੰਦਰੁਸਤ ਪੰਜਾਬ'-ਈਸ਼ਾ ਕਾਲੀਆ

ਹੁਸ਼ਿਆਰਪੁਰ, 22 ਅਕਤੂਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਨੇ ਕਿਹਾ ਕਿ ਸਾਂਝੇ ਹੰਭਲੇ ਨਾਲ ਹੀ 'ਮਿਸ਼ਨ ਤੰਦਰੁਸਤ ਪੰਜਾਬ' ਨੂੰ ਸਫਲ ਬਣਾਇਆ ਜਾ ਸਕਦਾ ਹੈ | ਉਹ ਅੱਜ ਪਿੰਡ ਕਾਇਮਪੁਰ ਵਿਖੇ 'ਮਿਸ਼ਨ ਤੰਦਰੁਸਤ ਪੰਜਾਬ' ਤਹਿਤ ...

ਪੂਰੀ ਖ਼ਬਰ »

ਕੌਮੀ ਸਿਆਸਤ ਦੇ ਘਰ ਵਜੋਂ ਜਾਣਿਆ ਜਾਣ ਵਾਲਾ ਇਹ ਕਸਬਾ ਨਹੀਂ ਬਚਾ ਸਕਿਆ ਆਪਣੀ ਇਤਿਹਾਸਕ ਹੋਂਦ

ਮਾਹਿਲਪੁਰ, 22 ਅਕਤੂਬਰ (ਰਜਿੰਦਰ ਸਿੰਘ)-ਹਰ ਇਲਾਕੇ 'ਚ ਕੋਈ ਨਾ ਕੋਈ ਪਿੰਡ, ਸ਼ਹਿਰ ਜਾਂ ਕਸਬਾ ਹੁੰਦਾ ਹੈ ਜਿਸ ਨੇ ਇਤਿਹਾਸ ਵਿੱਚ ਆਪਣੀ ਅਲੱਗ ਪਹਿਚਾਣ ਬਣਾਈ ਹੁੰਦੀ ਹੈ | ਮਾਹਿਲਪੁਰ ਤੋਂ 15 ਕਿੱਲੋਮੀਟਰ ਦੀ ਦੂਰੀ 'ਤੇ ਇਤਿਹਾਸ 'ਚ ਆਪਣਾ ਵਿਸ਼ੇਸ਼ ਸਥਾਨ ਬਣ ਚੁੱਕਾ ...

ਪੂਰੀ ਖ਼ਬਰ »

ਖੇਤਰੀ ਸਰਸ ਮੇਲਾ ਅੱਜ ਤੋਂ, 24 ਰਾਜਾਂ ਦੀ ਦਿਸੇਗੀ ਕਲਾ ਤੇ ਸੰਸਕ੍ਰਿਤੀ

ਹੁਸ਼ਿਆਰਪੁਰ 22 ਅਕਤੂਬਰ (ਹਰਪ੍ਰੀਤ ਕੌਰ)-ਖੇਤਰੀ ਸਰਸ ਮੇਲੇ ਦੀਆਂ ਤਿਆਰੀਆਂ ਨੂੰ ਅੰਤਿਮ ਛੋਹਾਂ ਦੇਣ ਲਈ ਅੱਜ ਜ਼ਿਲ੍ਹੇ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀ ਮੀਟਿੰਗ ਵਧੀਕ ਡਿਪਟੀ ਕਮਿਸ਼ਨਰ ਹਰਬੀਰ ਸਿੰਘ ਦੀ ਪ੍ਰਧਾਨਗੀ ਹੇਠ ਆਊਟਡੋਰ ਸਟੇਡੀਅਮ ਵਿਖੇ ਹੋਈ ...

ਪੂਰੀ ਖ਼ਬਰ »

ਅੱੱਡਾ ਅਹਿਰਾਣਾ ਕਲਾਂ ਵਿਖੇ ਟੁੱਟੀ ਸੜਕ ਦੇ ਵਿਰੋਧ 'ਚ ਰੋਸ ਮੁਜ਼ਾਹਰਾ

ਹੁਸ਼ਿਆਰਪੁਰ 22 ਅਕਤੂਬਰ (ਹਰਪ੍ਰੀਤ ਕੌਰ)-ਲੇਬਰ ਪਾਰਟੀ ਦੇ ਮੈਂਬਰਾਂ ਅਤੇ ਅੱੱਡਾ ਅਹਿਰਾਣਾ ਕਲਾਂ ਇਲਾਕੇ ਦੇ ਲੋਕਾਂ ਨੇ ਸੜਕ 'ਤੇ ਪਏ ਖੱਡਿਆਂ ਦੇ ਵਿਰੋਧ 'ਚ ਪਾਰਟੀ ਪ੍ਰਧਾਨ ਜੈਗੋਪਾਲ ਧੀਮਾਨ ਦੀ ਅਗਵਾਈ ਹੇਠ ਸਰਕਾਰ ਖਿਲਾਫ ਰੋਸ ਮੁਜ਼ਾਹਰਾ ਕੀਤਾ | ਇਲਾਕੇ ਦੇ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਗੜ੍ਹਦੀਵਾਲਾ 'ਚ ਵਿਸ਼ੇਸ਼ ਲੈਕਚਰ

ਗੜ੍ਹਦੀਵਾਲਾ, 22 ਅਕਤੂਬਰ (ਚੱਗਰ/ਗੋਂਦਪੁਰ)-ਖ਼ਾਲਸਾ ਕਾਲਜ ਗੜ੍ਹਦੀਵਾਲਾ ਦੇ ਪੋਸਟ ਗ੍ਰੈਜੂਏਟ ਵਿਭਾਗਾਂ ਦੁਆਰਾ ਇਕ ਵਿਸ਼ੇਸ਼ ਲੈਕਚਰ ਕਰਵਾਇਆ ਗਿਆ, ਜਿਸ ਵਿੱਚ ਉੱਘੇ ਲੇਖਕ ਡਾ. ਸੁਰਿੰਦਰਪਾਲ ਸਿੰਘ ਮੰਡ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ...

ਪੂਰੀ ਖ਼ਬਰ »

ਪਿੰਡ ਬਾਗਪੁਰ ਵਿਖੇ ਦੋ ਰੋਜ਼ਾ ਮਾਈਕ੍ਰੋ ਲੀਗਲ ਸਰਵਿਸ ਕੈਂਪ ਦੀ ਹੋਈ ਸ਼ੁਰੂਆਤ

ਹੁਸ਼ਿਆਰਪੁਰ 22 ਅਕਤੂਬਰ (ਹਰਪ੍ਰੀਤ ਕੌਰ)-ਲੋਕਾਂ ਨੂੰ ਉਨ੍ਹਾਂ ਦੇ ਕਾਨੂੰਨੀ ਅਧਿਕਾਰ ਅਤੇ ਹੋਰ ਅਧਿਕਾਰਾਂ ਪ੍ਰਤੀ ਜਾਗਰੂਕ ਕਰਨ ਸਬੰਧੀ ਇੰਚਾਰਜ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ-ਕਮ-ਜ਼ਿਲ੍ਹਾ ਤੇ ਸੈਸ਼ਨ ਜੱਜ ਪਿ੍ਆ ਸੂਦ ਦੀ ਅਗਵਾਈ ਵਿੱਚ ਦੋ ਰੋਜ਼ਾ ...

ਪੂਰੀ ਖ਼ਬਰ »

ਜੋੜ ਮੇਲੇ ਭਾਈਚਾਰਕ ਸਾਂਝਾ ਵਧਾਉਂਦੇ ਹਨ-ਲਾਲੀ ਬਾਜਵਾ

ਅੱਡਾ ਸਰਾਂ, 22 ਅਕਤੂਬਰ (ਹਰਜਿੰਦਰ ਸਿੰਘ ਮਸੀਤੀ)-ਪਿੰਡ ਢੱਟਾਂ ਵਿਖੇ ਪੀਰਾਂ ਦੀ ਦਰਗਾਹ 'ਤੇ ਸਾਲਾਨਾ ਜੋੜ ਮੇਲਾ ਕਰਵਾਇਆ ਗਿਆ | ਪ੍ਰਧਾਨ ਦਿਲਬਾਗ ਸਿੰਘ ਦੀ ਅਗਵਾਈ 'ਚ ਹੋਏ ਇਸ ਸਮਾਗਮ ਦੌਰਾਨ ਦਰਗਾਹ 'ਤੇ ਚਾਦਰ ਚੜ੍ਹਾਉਣ ਦੀ ਰਸਮ ਅਦਾ ਕਰਨ ਉਪਰੰਤ ਸੋਨੂੰ ਕੱਵਾਲ ...

ਪੂਰੀ ਖ਼ਬਰ »

ਖੇਤਰੀ ਸਰਸ ਮੇਲਾ ਅੱਜ ਤੋਂ, 24 ਰਾਜਾਂ ਦੀ ਦਿਸੇਗੀ ਕਲਾ ਤੇ ਸੰਸਕ੍ਰਿਤੀ

ਹੁਸ਼ਿਆਰਪੁਰ 22 ਅਕਤੂਬਰ (ਹਰਪ੍ਰੀਤ ਕੌਰ)-ਖੇਤਰੀ ਸਰਸ ਮੇਲੇ ਦੀਆਂ ਤਿਆਰੀਆਂ ਨੂੰ ਅੰਤਿਮ ਛੋਹਾਂ ਦੇਣ ਲਈ ਅੱਜ ਜ਼ਿਲ੍ਹੇ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀ ਮੀਟਿੰਗ ਵਧੀਕ ਡਿਪਟੀ ਕਮਿਸ਼ਨਰ ਹਰਬੀਰ ਸਿੰਘ ਦੀ ਪ੍ਰਧਾਨਗੀ ਹੇਠ ਆਊਟਡੋਰ ਸਟੇਡੀਅਮ ਵਿਖੇ ਹੋਈ ...

ਪੂਰੀ ਖ਼ਬਰ »

ਬਾਬਾ ਰਾਮ ਦਿਆਲ ਦੀ ਯਾਦ 'ਚ ਜੋੜ ਮੇਲਾ

ਕੋਟਫਤੂਹੀ, 22 ਅਕਤੂਬਰ (ਅਮਰਜੀਤ ਸਿੰਘ ਰਾਜਾ)-ਪਿੰਡ ਬਢੇਲਾ 'ਚ ਦਰਬਾਰ ਬਾਬਾ ਰਾਮ ਦਿਆਲ ਵਿਖੇ ਪ੍ਰਬੰਧਕਾਂ ਵਲੋਂ ਬਾਬਾ ਰਾਮ ਦਿਆਲ ਦੀ ਯਾਦ 'ਚ ਸਾਲਾਨਾ ਧਾਰਮਿਕ ਜੋੜ ਮੇਲਾ ਕਰਵਾਇਆ ਗਿਆ | ਇਸ ਮੌਕੇ ਪੂਜਾ ਅਰਚਨਾ ਉਪਰੰਤ ਝੰਡੇ ਦੀ ਰਸਮ ਅਦਾ ਕੀਤੀ ਗਈ | ਉਪਰੰਤ ਸਾਈਾ ...

ਪੂਰੀ ਖ਼ਬਰ »

ਮੁਫ਼ਤ ਹੋਮਿਓਪੈਥਿਕ ਕੈਂਪ ਲਗਾਇਆ

ਦਸੂਹਾ, 22 ਅਕਤੂਬਰ (ਭੁੱਲਰ)- ਸੰਤ ਬਹਾਦਰ ਸਿੰਘ ਸੇਵਾ ਸੁਸਾਇਟੀ ਰਜਿਸਟਰਡ ਵਲੋਂ ਪਿੰਡ ਸੰਸਾਰਪੁਰ ਵਿਖੇ ਸੰਤ ਬਾਬਾ ਤੇਜਾ ਸਿੰਘ ਖੁੱਡਾ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ | ਇਸ ਮੌਕੇ ਡਾ. ਬਲਵਿੰਦਰ ਕੌਰ ਵਲੋਂ ਇਕ ਸੌ ਸੱਠ ਮਰੀਜ਼ਾਂ ਦਾ ਚੈੱਕਅਪ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਗੁਰੂ ਕਲਗੀਧਰ ਚਰਨ ਪਾਵਨ 'ਚ 3 ਦਿਨਾ ਗੁਰਮਤਿ ਸਮਾਗਮ 26 ਤੋਂ

ਹੁਸ਼ਿਆਰਪੁਰ, 22 ਅਕਤੂਬਰ (ਨਰਿੰਦਰ ਸਿੰਘ ਬੱਡਲਾ)-ਗੁਰਦੁਆਰਾ ਸ੍ਰੀ ਗੁਰੂ ਕਲਗੀਧਰ ਚਰਨ ਪਾਵਨ ਮਾਡਲ ਟਾਊਨ ਹੁਸ਼ਿਆਰਪੁਰ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਤਾਗੱਦੀ ਦਿਵਸ ਨੂੰ ਸਮਰਪਿਤ 3 ਦਿਨਾਂ ਰਾਤਰੀ ਦੇ ਗੁਰਮਤਿ ਸਮਾਗਮ 26 ਤੋਂ 28 ਅਕਤੂਬਰ ਤੱਕ ਕਰਵਾਏ ...

ਪੂਰੀ ਖ਼ਬਰ »

ਟਰੱਕ ਦੀ ਲਪੇਟ 'ਚ ਆਉਣ ਨਾਲ ਔਰਤ ਦੀ ਮੌਤ

ਟਾਂਡਾ ਉੜਮੁੜ, 22 ਅਕਤੂਬਰ (ਗੁਰਾਇਆ)- ਟਾਂਡਾ ਦੇ ਜਾਜਾ ਬਾਈਪਾਸ 'ਤੇ ਅੱਜ ਸਵੇਰੇ ਹੋਏ ਇਕ ਸੜਕ ਹਾਦਸੇ ਦੌਰਾਨ ਇਕ ਅਧਿਆਪਕਾ ਦੀ ਮੌਤ ਹੋ ਗਈ | ਪ੍ਰਾਪਤ ਜਾਣਕਾਰੀ ਅਨੁਸਾਰ ਹਾਦਸੇ ਦੀ ਸ਼ਿਕਾਰ ਹੋਈ ਮਿ੍ਤਕਾ ਬਲਵਿੰਦਰ ਪਾਲ ਕੌਰ ਨਿਵਾਸੀ ਗੁਰਦਾਸਪੁਰ ਜੋ ਕਿ ਆਪਣੇ ਪੇਕੇ ...

ਪੂਰੀ ਖ਼ਬਰ »

ਹਿੰਦੂ ਭਾਈਚਾਰੇ ਨੇ ਪਸ਼ਚਾਤਾਪ ਵਜੋਂ ਸ਼ਹਿਰ 'ਚ ਕੱਢਿਆ ਰੋਸ ਮਾਰਚ, ਬਾਜ਼ਾਰ ਮੁਕੰਮਲ ਬੰਦ ਰਹੇ

ਗੜ੍ਹਸ਼ੰਕਰ, 22 ਅਕਤੂਬਰ (ਧਾਲੀਵਾਲ)-ਗੜ੍ਹਸ਼ੰਕਰ ਦੇ ਵਾਰਡ ਨੰਬਰ 9 ਤੋਂ ਕੌਾਸਲਰ ਪਵਨ ਕੁਮਾਰ ਵਲੋਂ ਸੋਸ਼ਲ ਮੀਡੀਏ 'ਤੇ ਕਥਿਤ ਗਲਤ ਮੈਸੇਜ ਪਾਉਣ ਦੇ ਮਾਮਲੇ ਨੂੰ ਲੈ ਕੇ ਅੱਜ ਹਿੰਦੂ ਭਾਈਚਾਰੇ ਵਲੋਂ ਪਸ਼ਚਾਤਾਪ ਵਜੋਂ ਸ਼ਹਿਰ 'ਚ ਰੋਸ ਮਾਰਚ ਕੱਢਿਆ ਗਿਆ | ਸ਼ਹਿਰ ਦੇ ...

ਪੂਰੀ ਖ਼ਬਰ »

ਬਸਪਾ ਵਲੋਂ ਅਧਿਆਪਕਾਂ ਦੇ ਅੰਦੋਲਨ ਨੂੰ ਸਮਰਥਨ

ਰਾਜੂ ਦਸੂਹਾ, 22 ਅਕਤੂਬਰ (ਭੁੱਲਰ)- ਸ੍ਰੀ ਗੁਰੂ ਰਵਿਦਾਸ ਭਵਨ ਦਸੂਹਾ ਵਿਖੇ ਬਸਪਾ ਦੇ ਅਹੁਦੇਦਾਰਾਂ ਦੀ ਸੂਬਾ ਪ੍ਰਧਾਨ ਰਛਪਾਲ ਸਿੰਘ ਰਾਜੂ ਦੀ ਅਗਵਾਈ ਹੇਠ ਮੀਟਿੰਗ ਹੋਈ | ਇਸ ਮੌਕੇ ਬਸਪਾ ਪ੍ਰਧਾਨ ਰਛਪਾਲ ਸਿੰਘ ਰਾਜੂ ਨੇ ਅਧਿਆਪਕਾਂ ਦੇ ਅੰਦੋਲਨ ਨੂੰ ਸਮਰਥਨ ...

ਪੂਰੀ ਖ਼ਬਰ »

ਤੈਰਾਕੀ ਮੁਕਾਬਲੇ 'ਚ ਜੀ. ਐਮ. ਏ. ਸਕੂਲ ਦਾ ਵਧੀਆ ਪ੍ਰਦਰਸ਼ਨ

ਹੁਸ਼ਿਆਰਪੁਰ, 22 ਅਕਤੂਬਰ (ਬਲਜਿੰਦਰਪਾਲ ਸਿੰਘ)-ਪੰਜਾਬ ਖੇਡ ਵਿਭਾਗ ਵਲੋਂ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਕਰਵਾਏ ਜ਼ਿਲ੍ਹਾ ਪੱਧਰੀ ਓਪਨ ਸਕੂਲ ਖੇਡ ਮੁਕਾਬਲੇ 'ਚ ਜੀ. ਐਮ. ਏ. ਸਿਟੀ ਪਬਲਿਕ ਸਕੂਲ ਸਿੰਗੜੀਵਾਲਾ ਦੇ ਵਿਦਿਆਰਥੀਆਂ ਨੇ ਵਧੀਆ ਪ੍ਰਦਰਸ਼ਨ ਕਰਕੇ ਸਕੂਲ ਦਾ ...

ਪੂਰੀ ਖ਼ਬਰ »

ਥਾਣਾ ਮਾਡਲ ਟਾਊਨ ਪੁਲਿਸ ਵਲੋਂ ਲੁੱਟਾਂ-ਖੋਹਾਂ ਕਰਨ ਵਾਲੇ 2 ਕਾਬੂ, 3 ਨਾਮਜ਼ਦ

ਹੁਸ਼ਿਆਰਪੁਰ, 22 ਅਕਤੂਬਰ (ਬਲਜਿੰਦਰਪਾਲ ਸਿੰਘ)-ਥਾਣਾ ਮਾਡਲ ਟਾਊਨ ਪੁਲਿਸ ਨੇ ਲੁੱਟਾਂ-ਖੋਹਾਂ ਕਰਨ ਵਾਲੇ ਤਿੰਨ ਕਥਿਤ ਦੋਸ਼ੀਆਂ ਨੂੰ ਨਾਮਜ਼ਦ ਕਰਕੇ, 2 ਕਥਿਤ ਦੋਸ਼ੀਆਂ ਨੂੰ ਗਿ੍ਫ਼ਤਾਰ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮਾਡਲ ਟਾਊਨ ਦੇ ਐਸ.ਐਚ.ਓ. ਭਰਤ ...

ਪੂਰੀ ਖ਼ਬਰ »

ਰੇਲ ਹਾਦਸੇ ਲਈ ਕੇਂਦਰ ਸਰਕਾਰ ਤੇ ਰੇਲ ਵਿਭਾਗ ਪੂਰੀ ਤਰ੍ਹਾਂ ਜ਼ਿੰਮੇਵਾਰ-ਰਾਮੂਵਾਲੀਆ

ਅੰਮਿ੍ਤਸਰ, 22 ਅਕਤੂਬਰ (ਹਰਮਿੰਦਰ ਸਿੰਘ)-ਸਮਾਜਵਾਦੀ ਪਾਰਟੀ ਦੇ ਪੰਜਾਬ ਅਤੇ ਚੰਡੀਗੜ੍ਹ ਤੋਂ ਇੰਚਾਰਜ, ਸਾਬਕਾ ਕੇਂਦਰੀ ਮੰਤਰੀ ਸ. ਬਲਵੰਤ ਸਿੰਘ ਰਾਮੂਵਾਲੀਆ ਦਸਹਿਰੇ ਮੌਕੇ ਵਾਪਰੇ ਰੇਲ ਹਾਦਸੇ 'ਚ ਫੱਟੜ ਹੋਣ ਵਾਲੇ ਲੋਕਾਂ ਦਾ ਹਾਲ ਜਾਣਨ ਲਈ ਵੱਖ-ਵੱਖ ਹਸਪਤਾਲਾਂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX