ਤਾਜਾ ਖ਼ਬਰਾਂ


ਦਿੱਲੀ ਦੇ ਸੰਗਮ ਬਿਹਾਰ 'ਚ ਵਿਅਕਤੀ ਦਾ ਚਾਕੂ ਮਾਰ ਕੇ ਕਤਲ
. . .  about 1 hour ago
ਨਵੀਂ ਦਿੱਲੀ, 20 ਮਈ- ਦਿੱਲੀ ਦੇ ਸੰਗਮ ਬਿਹਾਰ 'ਚ ਇਕ 29 ਸਾਲ ਦੇ ਵਿਅਕਤੀ ਦਾ ਕੁਝ ਅਣਪਛਾਤੇ ਹਮਲਾਵਰਾਂ ਵੱਲੋਂ ਚਾਕੂ ਮਾਰ ਕੇ ਕਤਲ ਕੀਤਾ ਜਾਣ ਦੀ ਮਾਮਲਾ ਸਾਹਮਣੇ ਆਇਆ...
ਅੰਮ੍ਰਿਤਸਰ ਦੇ ਵਿਧਾਨ ਸਭਾ ਹਲਕਾ ਰਾਜਾਸਾਂਸੀ 'ਚ 22 ਮਈ ਨੂੰ ਮੁੜ ਪੈਣਗੀਆਂ ਵੋਟਾਂ
. . .  about 1 hour ago
ਅੰਮ੍ਰਿਤਸਰ, 20 ਮਈ (ਅਮਨ ਮੈਨੀ) - ਰਾਜਾਸਾਂਸੀ ਵਿਧਾਨ ਸਭਾ ਹਲਕੇ ਦੇ ਪੋਲਿੰਗ ਸਟੇਸ਼ਨ ਨੰਬਰ 123 'ਤੇ 22 ਮਈ ਨੂੰ ਮੁੜ ਵੋਟਾਂ ਪੈਣਗੀਆਂ। ਇਸ ਦੇ ਨਾਲ ਹੀ ਦੱਸ ਦੇਈਏ ਕਿ ਵੋਟਿੰਗ ਦਾ ਸਮਾਂ 7 ਵਜੇ ਤੋਂ ਸ਼ਾਮ 6 ਵਜੇ ਤਕ ਹੋਵੇਗਾ। ਇਸ ਸੰਬੰਧੀ....
ਨਸ਼ੇ ਦੀ ਓਵਰ ਡੋਜ਼ ਲੈਣ ਕਾਰਨ ਨੌਜਵਾਨ ਦੀ ਮੌਤ
. . .  about 1 hour ago
ਹੰਡਿਆਇਆ, 20 ਮਈ (ਗੁਰਜੀਤ ਸਿੰਘ ਖੁੱਡੀ)- ਜ਼ਿਲ੍ਹਾ ਬਰਨਾਲਾ ਦੇ ਪਿੰਡ ਖੁੱਡੀ ਕਲਾਂ ਵਿਖੇ ਆਏ ਪਿੰਡ ਮਾਂਗੇਵਾਲ ਦੇ ਵਾਸੀ ਸੁਖਦੇਵ ਸਿੰਘ ਪੁੱਤਰ ਦਰਸ਼ਨ ਦੀ ਨਸ਼ੇ ਦੀ ਓਵਰ ਡੋਜ਼ ਲੈਣ ਦੇ ਕਾਰਨ....
ਮਹਾਰਾਸ਼ਟਰ ਮਹਿਲਾ ਕਮਿਸ਼ਨ ਨੇ ਵਿਵੇਕ ਓਬਰਾਏ ਨੂੰ ਨੋਟਿਸ ਕੀਤਾ ਜਾਰੀ
. . .  about 2 hours ago
ਨਵੀਂ ਦਿੱਲੀ, 20 ਮਈ- ਬਾਲੀਵੁੱਡ ਅਦਾਕਾਰ ਵਿਵੇਕ ਓਬਰਾਏ ਇੰਨੀ ਦਿਨੀਂ ਆਪਣੀ ਫ਼ਿਲਮ 'ਪੀ.ਐਮ ਨਰਿੰਦਰ ਮੋਦੀ' ਨੂੰ ਲੈ ਕੇ ਚਰਚਾ ਦਾ ਵਿਸ਼ਾ ਬਣੇ ਹੋਏ ਹਨ। ਇਸ ਦੌਰਾਨ, ਐਗਜ਼ਿਟ ਪੋਲ ਦੇ ਨਤੀਜਿਆਂ ਨੂੰ ਲੈ ਕੇ ਵਿਵੇਕ ਨੇ ਆਪਣੇ ਟਵਿਟਰ ਹੈਂਡਲ 'ਤੇ ਇਕ ਪੋਸਟ ....
ਅਫ਼ਗ਼ਾਨਿਸਤਾਨ 'ਚ 11 ਤਾਲਿਬਾਨੀ ਅੱਤਵਾਦੀ ਢੇਰ
. . .  about 2 hours ago
ਕਾਬੁਲ, 20 ਮਈ- ਅਫ਼ਗ਼ਾਨਿਸਤਾਨ ਦੇ ਪੱਛਮੀ ਪ੍ਰਾਂਤ ਫਰਾਹ 'ਚ ਨਾਟੋ ਦੀ ਅਗਵਾਈ ਹੇਠ ਗੱਠਜੋੜ ਫੌਜ ਦੇ ਹਵਾਈ ਹਮਲਿਆਂ 'ਚ 11 ਅੱਤਵਾਦੀ ਮਾਰੇ ਗਏ ਹਨ। ਸੂਬਾਈ ਪੁਲਿਸ ਦੇ ਬੁਲਾਰੇ ਵੱਲੋਂ ਇਹ ਜਾਣਕਾਰੀ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਗੱਠਜੋੜ....
ਮਮਤਾ ਨੂੰ ਮਿਲਣ ਲਈ ਕੋਲਕਾਤਾ ਪਹੁੰਚੇ ਚੰਦਰਬਾਬੂ ਨਾਇਡੂ
. . .  about 3 hours ago
ਕੋਲਕਾਤਾ, 20 ਮਈ- ਤੇਲਗੂ ਦੇਸ਼ਮ ਪਾਰਟੀ ਦੇ ਪ੍ਰਧਾਨ ਚੰਦਰਬਾਬੂ ਨਾਇਡੂ ਤ੍ਰਿਣਮੂਲ ਕਾਂਗਰਸ ਦੀ ਪ੍ਰਧਾਨ ਅਤੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੂੰ ਮਿਲਣ ਲਈ ਅੱਜ...
ਘਰੇਲੂ ਲੜਾਈ ਦੌਰਾਨ ਹਿੰਸਕ ਹੋਇਆ ਪਤੀ, ਦੰਦੀਆਂ ਵੱਢ ਕੇ ਕੱਟਿਆ ਪਤਨੀ ਦਾ ਨੱਕ
. . .  about 3 hours ago
ਬਠਿੰਡਾ, 20 ਮਈ (ਕੰਵਲਜੀਤ ਸਿੰਘ ਸਿੱਧੂ)- ਬਠਿੰਡਾ ਦੀ ਅਗਰਵਾਲ ਕਲੋਨੀ 'ਚ ਅੱਜ ਘਰੇਲੂ ਲੜਾਈ ਦੌਰਾਨ ਇੱਕ ਪਤੀ ਇੰਨਾ ਹਿੰਸਕ ਹੋ ਗਿਆ ਕਿ ਉਸ ਨੇ ਦੰਦੀਆਂ ਵੱਢ ਕੇ ਆਪਣੀ ਪਤਨੀ ਦਾ ਨੱਕ ਹੀ ਕੱਟ ਦਿੱਤਾ। ਇੰਨਾ ਹੀ ਨਹੀਂ, ਪਤੀ ਨੇ ਆਪਣੀ ਪਤਨੀ ਦੀ ਬਾਹ...
ਪਿਕਅਪ ਵਲੋਂ ਟੱਕਰ ਮਾਰੇ ਜਾਣ ਕਾਰਨ ਮਾਂ-ਪੁੱਤ ਦੀ ਮੌਤ
. . .  about 4 hours ago
ਅਬੋਹਰ, 20 ਮਈ (ਸੁਖਜਿੰਦਰ ਸਿੰਘ ਢਿੱਲੋਂ)- ਅੱਜ ਸ਼ਾਮੀਂ ਅਬੋਹਰ-ਮਲੋਟ ਰੋਡ 'ਤੇ ਬੱਲੂਆਣਾ ਨੇੜੇ ਵਾਪਰੇ ਇੱਕ ਸੜਕ ਹਾਦਸੇ 'ਚ ਮਾਂ-ਪੁੱਤਰ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਅਬੋਹਰ ਤੋਂ ਮਲੋਟ ਵੱਲ ਜਾ ਰਹੀ ਇੱਕ ਤੇਜ਼ ਰਫ਼ਤਾਰ...
ਅੰਮ੍ਰਿਤਸਰ ਦੇ ਪਿੰਡ ਸ਼ਹੂਰਾ ਦੇ ਇੱਕ ਪੋਲਿੰਗ ਬੂਥ ਦੀ ਚੋਣ ਰੱਦ
. . .  about 4 hours ago
ਬੱਚੀਵਿੰਡ, 20 ਮਈ (ਬਲਦੇਵ ਸਿੰਘ ਕੰਬੋ)- ਚੋਣ ਕਮਿਸ਼ਨ ਨੇ ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਸ਼ਹੂਰਾ ਦੇ ਇੱਕ ਪੋਲਿੰਗ ਬੂਥ ਦੀ ਨੂੰ ਚੋਣ ਰੱਦ ਕਰ ਦਿੱਤਾ ਹੈ। ਇੱਥੇ ਹੁਣ 21 ਮਈ ਨੂੰ ਮੁੜ ਵੋਟਾਂ ਪੈਣਗੀਆਂ। ਚੋਣਾਂ ਵਾਲੇ ਦਿਨ ਵਿਰੋਧੀ ਧਿਰ ਨੇ ਇਹ ਇਲਜ਼ਾਮ ਲਾਇਆ ਸੀ ਕਿ...
ਜੇਲ੍ਹ 'ਚ ਬੰਦ ਨਵਾਜ਼ ਸ਼ਰੀਫ਼ ਨੇ ਹਾਈਕੋਰਟ 'ਚ ਫਿਰ ਦਾਇਰ ਕੀਤੀ ਜ਼ਮਾਨਤ ਪਟੀਸ਼ਨ
. . .  about 4 hours ago
ਇਸਲਾਮਾਬਾਦ, 20 ਮਈ- ਜੇਲ੍ਹ 'ਚ ਬੰਦ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਨੇ ਅਲ ਅਜ਼ੀਜ਼ੀਆ ਭ੍ਰਿਸ਼ਟਾਚਾਰ ਮਾਮਲੇ 'ਚ ਅੱਜ ਸਿਹਤ ਦੇ ਆਧਾਰ 'ਤੇ ਜ਼ਮਾਨਤ ਦੀ ਮੰਗ ਨੂੰ ਲੈ ਕੇ ਇਸਲਾਮਾਬਾਦ ਹਾਈਕੋਰਟ 'ਚ ਪਟੀਸ਼ਨ ਦਾਇਰ ਕੀਤੀ ਹੈ। ਇਸ...
ਅੱਤਵਾਦੀਆਂ ਵਲੋਂ ਗੋਲੀਆਂ ਮਾਰ ਕੇ ਜ਼ਖ਼ਮੀ ਕੀਤੇ ਸਿਆਸੀ ਆਗੂ ਦੀ ਮੌਤ
. . .  about 5 hours ago
ਸ੍ਰੀਨਗਰ, 20 ਮਈ- ਦੱਖਣੀ ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ 'ਚ ਐਤਵਾਰ ਰਾਤੀਂ ਸ਼ੱਕੀ ਅੱਤਵਾਦੀਆਂ ਵਲੋਂ ਗੋਲੀਆਂ ਮਾਰ ਕੇ ਜ਼ਖ਼ਮੀ ਕੀਤੇ ਗਏ ਪੀ. ਡੀ. ਪੀ. ਵਰਕਰ ਦੀ ਅੱਜ ਹਸਪਤਾਲ 'ਚ ਮੌਤ ਹੋ ਗਈ। ਦੱਸਣਯੋਗ ਹੈ ਕਿ ਅੱਤਵਾਦੀਆਂ ਨੇ ਬੀਤੀ ਰਾਤ ਪੀ. ਡੀ. ਪੀ. ਦੇ 65...
ਪਾਕਿਸਤਾਨੀ ਕ੍ਰਿਕਟਰ ਆਸਿਫ਼ ਅਲੀ ਦੀ ਦੋ ਸਾਲਾ ਦੀ ਧੀ ਕੈਂਸਰ ਕਾਰਨ ਮੌਤ
. . .  about 5 hours ago
ਇਸਲਾਮਾਬਾਦ, 20 ਮਈ- ਪਾਕਿਸਤਾਨੀ ਕ੍ਰਿਕਟ ਟੀਮ ਦੇ ਬੱਲੇਬਾਜ਼ ਆਸਿਫ਼ ਅਲੀ ਦੀ ਦੋ ਸਾਲਾ ਧੀ ਨੂਰ ਫਾਤਿਮਾ ਦੀ ਕੈਂਸਰ ਕਾਰਨ ਮੌਤ ਹੋ ਗਈ। ਪਾਕਿਸਤਾਨ ਸੁਪਰ ਲੀਗ ਕਲੱਬ ਇਸਲਾਮਾਬਾਦ ਯੂਨਾਈਟਿਡ ਵਲੋਂ ਜਾਰੀ ਬਿਆਨ 'ਚ ਕਿਹਾ ਗਿਆ ਹੈ ਕਿ ਨੂਰ ਦਾ...
ਲੁਧਿਆਣਾ 'ਚ ਚੱਲਦੇ ਆਟੋ ਨੂੰ ਅਚਾਨਕ ਲੱਗੀ ਅੱਗ
. . .  about 5 hours ago
ਲੁਧਿਆਣਾ, 20 ਮਈ (ਰੁਪੇਸ਼ ਕੁਮਾਰ)- ਲੁਧਿਆਣਾ ਦੇ ਭਾਰਤ ਨਗਰ ਚੌਕ 'ਤੇ ਅੱਜ ਇੱਕ ਚੱਲਦੇ ਆਟੋ 'ਚ ਅੱਗ ਲੱਗ ਗਈ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਅੱਗ ਬੁਝਾਊ ਦਸਤੇ ਨੇ ਮੌਕੇ 'ਤੇ ਪਹੁੰਚ ਕੇ ਅੱਗ 'ਤੇ ਕਾਬੂ ਪਾਇਆ। ਆਟੋ ਗੈਸ ਵਾਲਾ ਸੀ, ਜਿਸ...
ਐਡਮਿਰਲ ਸੁਨੀਲ ਲਾਂਬਾ ਨੇ ਰਾਸ਼ਟਰਪਤੀ ਕੋਵਿੰਦ ਨਾਲ ਕੀਤੀ ਮੁਲਾਕਾਤ
. . .  about 6 hours ago
ਨਵੀਂ ਦਿੱਲੀ, 20 ਮਈ- ਜਲ ਦੇ ਮੁਖੀ ਐਡਮਿਰਲ ਸੁਨੀਲ ਲਾਂਬਾ ਨੇ ਅੱਜ ਰਾਸ਼ਟਰਪਤੀ ਭਵਨ 'ਚ ਰਾਸ਼ਟਰਪਤੀ ਰਾਮਨਾਥ ਕੋਵਿੰਦ ਨਾਲ...
ਮਹਾਰਾਸ਼ਟਰ ਦੇ ਗੜ੍ਹਚਿਰੌਲੀ 'ਚ ਸੁਰੱਖਿਆ ਬਲਾਂ ਅਤੇ ਨਕਸਲੀਆਂ ਵਿਚਾਲੇ ਮੁਠਭੇੜ
. . .  about 6 hours ago
ਮੁੰਬਈ, 20 ਮਈ- ਮਹਾਰਾਸ਼ਟਰ ਦੇ ਗੜ੍ਹਚਿਰੌਲੀ ਜ਼ਿਲ੍ਹੇ ਦੇ ਕੋਪੋਰੀ ਪਿੰਡ ਦੇ ਜੰਗਲੀ ਇਲਾਕੇ 'ਚ ਅੱਜ ਸੁਰੱਖਿਆ ਬਲਾਂ ਅਤੇ ਨਕਸਲੀਆਂ ਵਿਚਾਲੇ ਮੁਠਭੇੜ ਹੋਈ। ਇਸ ਦੌਰਾਨ ਨਕਸਲੀ ਇੱਥੋਂ ਭੱਜਣ...
ਤਲਵੰਡੀ ਸਾਬੋ ਗੋਲੀਬਾਰੀ ਮਾਮਲਾ : ਸਾਬਕਾ ਅਕਾਲੀ ਵਿਧਾਇਕ ਸਮੇਤ ਸਾਥੀਆਂ 'ਤੇ ਮਾਮਲਾ ਦਰਜ
. . .  about 6 hours ago
ਕੌਮਾਂਤਰੀ ਸਰਹੱਦ ਤੋਂ ਲੱਖਾਂ ਦੀ ਨਕਦੀ ਸਣੇ ਪੰਜ ਸ਼ੱਕੀ ਗ੍ਰਿਫ਼ਤਾਰ
. . .  about 6 hours ago
ਬਿਸ਼ਕੇਕ ਵਿਖੇ ਹੋਣ ਵਾਲੀ ਐੱਸ. ਸੀ. ਓ. ਦੇ ਵਿਦੇਸ਼ ਮੰਤਰੀਆਂ ਦੀ ਬੈਠਕ 'ਚ ਹਿੱਸਾ ਲੈਣਗੇ ਸੁਸ਼ਮਾ ਸਵਰਾਜ
. . .  about 7 hours ago
ਕਾਲਾ ਹਿਰਨ ਸ਼ਿਕਾਰ ਮਾਮਲਾ : ਸੈਫ਼, ਤੱਬੂ, ਸੋਨਾਲੀ, ਨੀਲਮ ਦੀਆਂ ਵਧੀਆਂ ਮੁਸ਼ਕਲਾਂ, ਫਿਰ ਜਾਰੀ ਹੋਏ ਨੋਟਿਸ
. . .  about 7 hours ago
ਲੈਫ਼ਟੀਨੈਂਟ ਜਨਰਲ ਰਣਬੀਰ ਸਿੰਘ ਨੇ ਕਿਹਾ- 2016 'ਚ ਹੋਈ ਪਹਿਲੀ ਸਰਜੀਕਲ ਸਟ੍ਰਾਈਕ
. . .  about 7 hours ago
ਪਤਨੀ ਦੀ ਹੱਤਿਆ ਤੋਂ ਬਾਅਦ ਪਤੀ ਵਲੋਂ ਖ਼ੁਦਕੁਸ਼ੀ ਦੀ ਕੋਸ਼ਿਸ਼
. . .  about 8 hours ago
ਲੋਕ ਸਭਾ ਚੋਣਾਂ ਦੇ ਖ਼ਤਮ ਹੁੰਦਿਆਂ ਹੀ ਕੁੱਲੂ ਰਵਾਨਾ ਹੋਏ ਸੰਨੀ ਦਿਓਲ
. . .  about 8 hours ago
ਮਾਇਆਵਤੀ ਨੂੰ ਮਿਲਣ ਪਹੁੰਚੇ ਅਖਿਲੇਸ਼ ਯਾਦਵ
. . .  about 8 hours ago
ਕੱਲ੍ਹ ਹੋ ਸਕਦੀ ਹੈ ਕੇਂਦਰੀ ਕੈਬਨਿਟ ਦੀ ਬੈਠਕ
. . .  about 9 hours ago
ਓਮਪ੍ਰਕਾਸ਼ ਰਾਜਭਰ ਉੱਤਰ ਪ੍ਰਦੇਸ਼ ਕੈਬਨਿਟ ਤੋਂ ਬਰਖ਼ਾਸਤ, ਯੋਗੀ ਨੇ ਰਾਜਪਾਲ ਕੋਲ ਕੀਤੀ ਸੀ ਸਿਫ਼ਾਰਸ਼
. . .  about 9 hours ago
ਰੇਲ ਗੱਡੀ ਹੇਠਾਂ ਆਉਣ ਕਾਰਨ ਔਰਤ ਦੀ ਮੌਤ
. . .  about 9 hours ago
ਸਿੰਗਾਪੁਰ ਜਾ ਰਹੇ ਜਹਾਜ਼ ਦੀ ਚੇਨਈ ਦੇ ਹਵਾਈ ਅੱਡੇ 'ਤੇ ਹੋਈ ਐਮਰਜੈਂਸੀ ਲੈਂਡਿੰਗ
. . .  about 9 hours ago
ਬ੍ਰਾਜ਼ੀਲ ਦੇ ਬਾਰ 'ਚ ਹੋਈ ਗੋਲੀਬਾਰੀ 'ਚ 11 ਲੋਕਾਂ ਦੀ ਮੌਤ
. . .  about 10 hours ago
ਦੋ ਬੱਸਾਂ ਵਿਚਾਲੇ ਹੋਈ ਜ਼ਬਰਦਸਤ ਟੱਕਰ 'ਚ 2 ਯਾਤਰੀਆਂ ਦੀ ਮੌਤ, 20 ਜ਼ਖ਼ਮੀ
. . .  about 10 hours ago
ਐਗਜ਼ਿਟ ਪੋਲ ਨਾਲ ਸ਼ੇਅਰ ਬਾਜ਼ਾਰ ਵਿਚ ਤੇਜ਼ੀ
. . .  about 11 hours ago
ਲੋੜ ਪਈ ਤਾਂ ਕਾਂਗਰਸ ਨੂੰ ਦੇ ਸਕਦੈ ਹਾਂ ਸਮਰਥਨ
. . .  about 12 hours ago
ਕਾਂਗਰਸੀ ਵਰਕਰਾਂ ਤੇ ਜਾਨਲੇਵਾ ਹਮਲਾ 4 ਜ਼ਖ਼ਮੀ
. . .  about 12 hours ago
ਚੱਲਦੀ ਬੱਸ 'ਚ ਲੱਗੀ ਭਿਆਨਕ ਅੱਗ
. . .  about 12 hours ago
ਮਹਿਲਾ ਵੋਟਰ ਨੂੰ ਆਕਰਸ਼ਤ ਕਰਨ ਲਈ ਬਣਾਇਆ ਗਿਆ ਪਿੰਕ ਪੋਲਿੰਗ ਬੂਥ ਦੇ ਬਾਹਰ ਖੜ੍ਹੇ ਚੋਣ ਮੁਲਾਜ਼ਮ
. . .  1 day ago
ਖੇਮਕਰਨ : ਪਿੰਡ ਘਰਿਆਲਾ 'ਚ ਕੁਲ ਵੋਟਾਂ 7044 'ਚੋਂ ਕੇਵਲ 3630 ਵੋਟਾਂ ਪੋਲ ਹੋਈਆਂ
. . .  1 day ago
ਲੁਧਿਆਣਾ 'ਚ ਹੋਈ 62.15 ਫ਼ੀਸਦੀ ਵੋਟਿੰਗ
. . .  1 day ago
ਬੱਚੀਵਿੰਡ-ਪਿੰਡ ਸਾਰੰਗੜਾ ਵਿਖੇ ਦੇਰ ਸ਼ਾਮ ਹੋਈ ਹਿੰਸਾ ਵਿਚ ਅਕਾਲੀ ਸਮਰਥਕ ਜ਼ਖਮੀ
. . .  1 day ago
ਸ੍ਰੀ ਮੁਕਤਸਰ ਸਾਹਿਬ: ਰਾਣੀਵਾਲਾ ਵਿਖੇ ਵੋਟਿੰਗ ਪਾਰਟੀ ਦੀ ਬੱਸ ਨੂੰ ਘੇਰਿਆ
. . .  about 1 hour ago
ਲੋਕ ਸਭਾ ਹਲਕਾ ਫ਼ਤਿਹਗੜ੍ਹ ਸਾਹਿਬ ਵਿਚ 65.65 ਫ਼ੀਸਦੀ ਵੋਟਾਂ ਪਈਆਂ-ਡਾ. ਪ੍ਰਸ਼ਾਂਤ ਕੁਮਾਰ ਗੋਇਲ
. . .  about 1 hour ago
ਲੋਕ ਸਭਾ ਹਲਕਾ ਖਡੂਰ ਸਾਹਿਬ ਵਿਚ ਵੋਟਾਂ ਦੌਰਾਨ ਹੋਇਆ 64.17 ਫ਼ੀਸਦੀ ਮਤਦਾਨ
. . .  about 1 hour ago
ਸਰਲੀ ਕਤਲ ਕਾਂਡ ਨਾਲ ਵੋਟਾਂ ਦਾ ਕੋਈ ਸੰਬੰਧ ਨਹੀਂ - ਐੱਸ ਐੱਸ ਪੀ ਤਰਨ ਤਾਰਨ
. . .  about 1 hour ago
ਫ਼ਰੀਦਕੋਟ 'ਚ ਸ਼ਾਂਤੀ ਪੂਰਵਕ 62.67 ਫ਼ੀਸਦੀ ਪੋਲਿੰਗ ਹੋਈ
. . .  about 1 hour ago
ਲੋਕ ਸਭਾ ਹਲਕਾ ਫਤਿਹਗੜ੍ਹ ਸਾਹਿਬ ਅਧੀਨ ਵਿਧਾਨ ਸਭਾ ਹਲਕਾ ਅਮਲੋਹ ਚ 72% ਵੋਟ ਪੋਲਿੰਗ ਹੋਈ
. . .  about 1 hour ago
ਬੱਚੀਵਿੰਡ : ਛੋਟਿਆਂ ਪਿੰਡਾਂ ਦੇ ਮੁਕਾਬਲੇ ਵੱਡਿਆਂ ਪਿੰਡਾਂ ਵਿੱਚ ਪੋਲਿੰਗ ਰੇਟ ਘੱਟ
. . .  about 1 hour ago
ਬੱਚੀਵਿੰਡ ਅਤੇ ਇਸ ਦੇ ਆਸ ਪਾਸ ਵਾਲੇ ਪਿੰਡਾਂ ਵਿੱਚ ਲਗਭਗ 65 % ਵੋਟਾਂ ਹੋਈਆਂ ਪੋਲ
. . .  about 1 hour ago
ਸ੍ਰੀ ਮੁਕਤਸਰ ਸਾਹਿਬ: ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ’ਚ 70.68 ਪ੍ਰਤੀਸ਼ਤ ਵੋਟਿੰਗ ਹੋਈ
. . .  about 1 hour ago
ਬੱਚੀਵਿੰਡ - ਸਰਹੱਦੀ ਖੇਤਰ ਦੇ ਪਿੰਡਾਂ ਵਿੱਚ ਦੋਹਾਂ ਰਵਾਇਤੀ ਪਾਰਟੀਆਂ ਤੋਂ ਬਿਨਾ ਕਿਸੇ ਹੋਰ ਪਾਰਟੀ ਦਾ ਨਹੀਂ ਲੱਗਾ ਪੋਲਿੰਗ ਬੂਥ
. . .  about 1 hour ago
ਬਲਾਕ ਖਮਾਣੋਂ ਵਿਚ ਸ਼ਾਂਤੀਪੂਰਵਕ ਨੇਪਰੇ ਚੜ੍ਹਿਆ ਚੋਣਾਂ ਦਾ ਕੰਮ
. . .  about 1 hour ago
ਬਾਘਾ ਪੁਰਾਣਾ 'ਚ 61. 49 ਫ਼ੀਸਦੀ ਹੋਈ ਵੋਟਿੰਗ
. . .  about 1 hour ago
ਦਹਿਸ਼ਤ ਭਰੇ ਮਾਹੌਲ ਵਿਚ ਸੰਪੰਨ ਹੋਈਆਂ ਖਡੂਰ ਸਾਹਿਬ ਤੇ ਆਸ ਪਾਸ ਪਿੰਡਾਂ ਦੀਆਂ ਵੋਟਾਂ
. . .  5 minutes ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 7 ਕੱਤਕ ਸੰਮਤ 550

ਅੰਮ੍ਰਿਤਸਰ

ਅੰਮ੍ਰਿਤਸਰ ਰੇਲ ਹਾਦਸਾ-ਪ੍ਰਸ਼ਾਸਨ ਦੀ ਲਾਪ੍ਰਵਾਹੀ ਬਣੀ ਪ੍ਰੇਸ਼ਾਨੀ ਦਾ ਸਬੱਬ

ਅੰਮ੍ਰਿਤਸਰ, 22 ਅਕਤੂਬਰ (ਸੁਰਿੰਦਰ ਕੋਛੜ)-ਦਸਹਿਰੇ ਮੌਕੇ ਅੰਮ੍ਰਿਤਸਰ ਦੇ ਜੌੜਾ ਰੇਲਵੇ ਫਾਟਕ ਵਿਖੇ ਹੋਏ ਭਿਆਨਕ ਤੇ ਦਰਦਨਾਕ ਹਾਦਸੇ ਦੇ ਚਲਦਿਆਂ ਮ੍ਰਿਤਕਾਂ ਦੀ ਗਿਣਤੀ 63 ਤੱਕ ਪਹੁੰਚ ਚੁੱਕੀ ਹੈ। ਉੱਧਰ ਜਿਨ੍ਹਾਂ ਮ੍ਰਿਤਕਾਂ ਦੀਆਂ ਲਾਸ਼ਾਂ ਜਾਂ ਕੱਟੇ ਅੰਗ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਵੱਡੀ ਦੌੜ ਭੱਜ ਦੇ ਬਾਅਦ ਵੀ ਨਹੀਂ ਮਿਲ ਸਕੇ ਉਨ੍ਹਾਂ 'ਚ ਘਬਰਾਹਟ ਤੇ ਪ੍ਰਸ਼ਾਸਨ ਪ੍ਰਤੀ ਰੋਸ ਲਗਾਤਾਰ ਵਧਦਾ ਜਾ ਰਿਹਾ ਹੈ। ਆਪਣੇ ਪਤੀ ਦੀ ਭਾਲ 'ਚ ਆਪਣੇ ਤਿੰਨ ਛੋਟੇ ਬੱਚਿਆਂ ਨਾਲ ਪਿਛਲੇ ਚਾਰ ਦਿਨਾਂ ਤੋਂ ਭਟਕ ਰਹੀ ਗੀਤਾ ਦੇਵੀ ਨੇ ਦੱਸਿਆ ਕਿ ਉਸ ਦੇ ਪਤੀ ਸੰਤੋਸ਼ ਯਾਦਵ ਬਾਰੇ ਅਜੇ ਤੱਕ ਉਸ ਨੂੰ ਕੋਈ ਜਾਣਕਾਰੀ ਨਹੀਂ ਮਿਲ ਸਕੀ ਕਿ ਉਹ ਕਿੱਥੇ ਹੈ ਜਾਂ ਕਿਸ ਹਾਲ 'ਚ ਹੈ ਤੇ ਉਸ ਦਾ ਮੋਬਾਈਲ ਫ਼ੋਨ ਵੀ ਲਗਾਤਾਰ ਬੰਦ ਆ ਰਿਹਾ ਹੈ। ਗੀਤਾ ਨੇ 'ਅਜੀਤ' ਨੂੰ ਦੱਸਿਆ ਕਿ ਉਸ ਦਾ ਪਤੀ ਸੰਤੋਸ਼ ਮੂਲ ਰੂਪ 'ਚ ਉੱਤਰ ਪ੍ਰਦੇਸ਼ ਦੇ ਜ਼ਿਲ੍ਹਾ ਗੌਂਡਾ ਦੀ ਬੱਘੀ ਰੋਡ ਆਬਾਦੀ ਦਾ ਨਿਵਾਸੀ ਹੈ। ਪਿਛਲੇ ਕੁਝ ਵਰ੍ਹਿਆਂ ਤੋਂ ਉਹ ਆਪਣੇ ਪਤੀ ਤੇ ਤਿੰਨ ਬੱਚਿਆਂ ਆਕਾਸ਼, ਸੀਮਾ ਤੇ ਮਹਿਕ ਨਾਲ ਜੌੜਾ ਫਾਟਕ ਨਾਲ ਲੱਗਦੀ ਆਬਾਦੀ 'ਚ ਕਿਰਾਏ ਦੇ ਇਕ ਕਮਰੇ 'ਚ ਜੀਵਨ ਬਤੀਤ ਕਰ ਰਹੀ ਹੈ। ਸੰਤੋਸ਼ ਦਿਹਾੜੀਦਾਰ ਮਜ਼ਦੂਰ ਹੈ ਤੇ ਦਸਹਿਰੇ ਵਾਲੇ ਦਿਨ ਉਹ ਆਪਣਾ ਕੰਮ ਜਲਦੀ ਨਿਪਟਾ ਕੇ ਸ਼ਾਮ ਨੂੰ ਦਸਹਿਰਾ ਵੇਖਣ ਲਈ ਜੌੜਾ ਫਾਟਕ ਨਾਲ ਲਗਦੇ ਧੋਬੀ ਘਾਟ ਗਿਆ ਪਰ ਉਸ ਦੇ ਬਾਅਦ ਤੋਂ ਉਸ ਦੀ ਕੋਈ ਖ਼ਬਰ ਨਹੀਂ। ਉੱਧਰ ਡੀ.ਸੀ.ਪੀ. ਅਮਰੀਕ ਸਿੰਘ ਪਵਾਰ ਅਤੇ ਏ.ਡੀ.ਸੀ.ਪੀ. ਲਖਬੀਰ ਸਿੰਘ ਨਾਲ ਇਸ ਬਾਰੇ ਗੱਲਬਾਤ ਕਰਨ 'ਤੇ ਉਨ੍ਹਾਂ ਦੱਸਿਆ ਕਿ ਉਹ ਲਾਪਤਾ ਸੰਤੋਸ਼ ਯਾਦਵ ਦਾ ਪਤਾ ਲਗਾਉਣ ਦੀ ਪੂਰੀ ਕੋਸ਼ਿਸ਼ ਕਰ ਰਹੇ ਹਨ। ਉੱਧਰ ਉਕਤ ਹਾਦਸੇ ਦੌਰਾਨ ਆਪਣੀ ਧੀ, ਪਤੀ ਬੁੱਧੀ ਰਾਮ ਤੇ ਜੀਜੇ ਦਿਨੇਸ਼ ਕੁਮਾਰ ਨੂੰ ਗਵਾ ਚੁੱਕੀ ਰਾਧਾ ਦੇਵੀ (32) ਨੂੰ ਬੀਤੇ ਦਿਨ ਮੀਨਾ ਦੇਵੀ ਨਾਮੀ ਔਰਤ ਦੀ ਮਾਰਫ਼ਤ ਉਸ ਦਾ 10 ਮਹੀਨੇ ਦਾ ਲਾਪਤਾ ਪੁੱਤਰ ਵਿਸ਼ਾਲ ਮਿਲ ਗਿਆ। ਸਥਾਨਕ ਨਿੱਜੀ ਹਸਪਤਾਲ 'ਚ ਇਲਾਜ ਅਧੀਨ ਦਾਖਲ ਰਾਧਾ ਨੇ ਦੱਸਿਆ ਕਿ ਉਹ ਤੇ ਉਸਦਾ ਪਤੀ ਆਪਣੇ ਬੱਚਿਆਂ ਨਾਲ ਹਾਦਸੇ ਵਾਲੇ ਦਿਨ ਹੀ ਜੌੜਾ ਫਾਟਕ ਆਬਾਦੀ 'ਚ ਉਸ ਦੀ ਭੈਣ ਦੇ ਘਰ ਪਹੁੰਚੇ ਸਨ। ਸ਼ਾਮ ਨੂੰ ਦਸਹਿਰਾ ਮੇਲਾ ਵਿਖਾਉਣ ਲਈ ਉਸ ਦਾ ਜੀਜਾ ਦਿਨੇਸ਼ ਉਸ ਦੇ ਪਰਿਵਾਰ ਨੂੰ ਲੈ ਕੇ ਧੋਬੀ ਘਾਟ ਪਹੁੰਚਿਆ ਤੇ ਤੇਜ਼ ਰਫ਼ਤਾਰ ਗੱਡੀ ਨੇ ਪਟੜੀ 'ਤੇ ਖੜ੍ਹੇ ਹੋਰਨਾਂ ਲੋਕਾਂ ਸਮੇਤ ਉਸ ਦੇ ਸਾਰੇ ਪਰਿਵਾਰ ਨੂੰ ਆਪਣੀ ਲਪੇਟ 'ਚ ਲੈ ਲਿਆ। ਹਾਦਸੇ ਦੀ ਚਸ਼ਮਦੀਦ ਗਵਾਹ ਮੀਨਾ ਦੇਵੀ ਜੋ ਕਿ ਮੂਲ ਰੂਪ 'ਚ ਨਿਪਾਲ ਦੀ ਨਿਵਾਸੀ ਹੈ, ਨੇ ਦੱਸਿਆ ਕਿ ਵਿਸ਼ਾਲ ਨੂੰ ਉਸ ਦੇ ਪਿਤਾ ਨੇ ਕੁੱਛੜ ਚੁੱਕਿਆ ਹੋਇਆ ਸੀ ਤੇ ਹਾਦਸੇ ਵੇਲੇ ਉਹ ਉਸ ਦੇ ਕੁੱਛੜ 'ਚੋਂ ਹਵਾ 'ਚ ਉਛਲਿਆ, ਜੋ ਹੇਠਾਂ ਡਿੱਗਣ ਤੋਂ ਪਹਿਲਾਂ ਉਸ ਨੇ ਫੜ ਲਿਆ। ਦੋ ਦਿਨ ਦੀ ਭਾਲ ਦੇ ਬਾਅਦ ਪੁਲਿਸ ਨੇ ਉਸ ਨੂੰ ਦੱਸਿਆ ਕਿ ਵਿਸ਼ਾਲ ਦੀ ਮਾਂ ਜ਼ਖਮੀ ਹਾਲਤ 'ਚ ਹਸਪਤਾਲ 'ਚ ਦਾਖਲ ਹੈ, ਜਿੱਥੇ ਉਕਤ ਬੱਚਾ ਉਸ ਦੀ ਮਾਂ ਦੇ ਸਪੁਰਦ ਕੀਤਾ ਗਿਆ।

ਦਰਦਨਾਕ ਰੇਲ ਹਾਦਸੇ 'ਚ ਵਿਛੋੜਾ ਦੇ ਗਏ ਆਪਣਿਆਂ ਦੇ ਦਰਦ ਦੀਆਂ ਚੀਸਾਂ ਬਰਕਾਰ

ਅੰਮਿ੍ਤਸਰ, 22 ਅਕਤੂਬਰ (ਹਰਮਿੰਦਰ ਸਿੰਘ)-ਬੀਤੇ ਦਿਨ ਅੰਮਿ੍ਤਸਰ 'ਚ ਵਿਚ ਵਾਪਰੇ ਭਿਆਨਕ ਰੇਲ ਹਾਦਸੇ ਦੇ ਪੀੜਤਾਂ ਦੇ ਜ਼ਖ਼ਮਾਂ 'ਤੇ ਸਰਕਾਰ ਵਲੋਂ ਮਹੱਲਮ ਲਗਾਉਣ ਦਾ ਕੰਮ ਕੀਤਾ ਜਾ ਰਿਹਾ ਹੈ, ਇਸ ਦਰਦਨਾਕ ਹਾਦਸੇ ਨਾਲ ਜਿਨ੍ਹਾਂ ਲੋਕਾਂ ਨੂੰ ਆਪਣਿਆਂ ਦੇ ਵਿਛੋੜੇ ਦੇ ...

ਪੂਰੀ ਖ਼ਬਰ »

ਕਾਂਗਰਸੀ ਆਗੂਆਂ ਨੇ ਵਿਆਜੜੀਏ 'ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਲਾਏ ਦੋਸ਼

ਛੇਹਰਟਾ, 22 ਅਕਤੂਬਰ (ਵਡਾਲੀ)-ਵਾਰਡ ਨੰਬਰ 53 ਦੀ ਕੌਾਸਲਰ ਨੀਤੂ ਟਾਂਗਰੀ ਦੇ ਪਤੀ ਸੰਜੀਵ ਟਾਗਰੀ ਨੇ ਸਥਾਨਕ ਹੋਟਲ ਵਿਚ ਸੀਨੀਅਰ ਕਾਂਗਰਸੀ ਆਗੂਆਂ ਤੇ ਕੌਾਸਲਰ ਦੇ ਪਤੀ ਸਵਰਾਜ ਸਿੰਘ ਛਵੀ ਢਿੱਲੋਂ, ਰਮਨ ਕੁਮਾਰ ਰੰਮੀ ਤੇ ਗੁਰਪ੍ਰਤਾਪ ਸਿੰਘ ਹੈਪੀ ਦੀ ਹਾਜ਼ਰੀ 'ਚ ...

ਪੂਰੀ ਖ਼ਬਰ »

ਅਕਾਲੀ-ਭਾਜਪਾ ਆਗੂਆਂ ਤੇ ਵਰਕਰਾਂ ਨੇ ਸਿੱਧੂ ਜੋੜੀ ਦੇ ਪੁਤਲੇ ਫੂਕ ਕੇ ਕੱਢਿਆ ਰੋਸ ਮਾਰਚ

ਅੰਮਿ੍ਤਸਰ, 22 ਅਕਤੂਬਰ (ਜਸਵੰਤ ਸਿੰਘ ਜੱਸ)-ਜੌੜਾ ਫਾਟਕ ਨੇੜੇ ਹੋਏ ਦਰਦਨਾਕ ਰੇਲ ਹਾਦਸੇ ਤੋਂ ਬਾਅਦ ਅੱਜ ਅਕਾਲੀ ਦਲ ਬਾਦਲ ਤੇ ਭਾਜਪਾ ਆਗੂਆਂ ਤੇ ਵਰਕਰਾਂ ਨੇ ਸੜਕਾਂ 'ਤੇ ਉਤਰਦਿਆਂ ਤੇ ਹਾਦਸੇ ਲਈ ਕਥਿਤ ਤੌਰ 'ਤੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਤੇ ਉਨ੍ਹਾਂ ਦੀ ...

ਪੂਰੀ ਖ਼ਬਰ »

ਰੇਲ ਹਾਦਸੇ ਵਾਲੀ ਜਗ੍ਹਾ 'ਤੇ ਸਥਿਤੀ ਕਾਬੂ ਹੇਠ ਤੇ ਸ਼ਾਂਤੀਪੂਰਵਕ

ਅੰਮਿ੍ਤਸਰ, 22 ਅਕਤੂਬਰ (ਹਰਮਿੰਦਰ ਸਿੰਘ)-ਸ਼ੁਕਰਵਾਰ ਨੂੰ ਜੌੜਾ ਫਾਟਕ ਵਿਖੇ ਵਾਪਰੇ ਭਿਆਨਕ ਰੇਲ ਹਾਦਸੇ ਤੋਂ ਬਾਅਦ ਬਣੀ ਤਨਾਅ ਪੂਰਵਕ ਸਥਿਤੀ 'ਤੇ ਪੁਲਿਸ ਵਲੋਂ ਪੂਰੀ ਤਰ੍ਹਾਂ ਨਾਲ ਕਾਬੂ ਪਾ ਲਿਆ ਹੈ ਅਤੇ ਇਲਾਕੇ ਵਿਚ ਹਾਲਤ ਸ਼ਾਂਤੀ ਪੂਰਵਕ ਹਨ | ਇਹਤਿਆਦ ਵਜੋਂ ...

ਪੂਰੀ ਖ਼ਬਰ »

ਪਿੰਡ ਕੱਕੜ ਦੇ ਕਿਸਾਨ ਸੀਮਾ ਸੁਰੱਖਿਆ ਬਲ ਦੇ ਨਵੇਂ ਫੁਰਮਾਨ ਤੋਂ ਆਵਾਜ਼ਾਰ

ਬੱਚੀਵਿੰਡ, 22 ਅਕਤੂਬਰ (ਬਲਦੇਵ ਸਿੰਘ ਕੰਬੋ)-ਅੰਤਰਾਸ਼ਟਰੀ ਸਰਹੱਦ ਦੇ ਸੁਰੱਖਿਆ ਕਾਰਨਾਂ ਤਹਿਤ ਸੀਮਾ ਸੁਰੱਖਿਆ ਬਲ ਵਲੋਂ ਕੰਡਿਆਲੀ ਤਾਰ ਤੋਂ ਇਸ ਪਾਸੇ ਵੀ ਹਰਾ ਚਾਰਾ ਬੀਜਣ 'ਤੇ ਰੋਕ ਲਗਾ ਦਿੱਤੀ ਹੈ, ਜਿਸ ਕਾਰਨ ਪਿੰਡ ਕੱਕੜ ਦੇ ਕਿਸਾਨਾਂ ਵਲੋਂ ਬੀ.ਐਸ.ਐਫ. ...

ਪੂਰੀ ਖ਼ਬਰ »

ਰੇਤ ਦੀ ਨਾਜਾਇਜ਼ ਮਾਈਨਿੰਗ ਕਰਨ ਵਾਲੇ 4 ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ

ਅਜਨਾਲਾ, 22 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਸਰਹੱਦੀ ਖੇਤਰ 'ਚ ਰੇਤ ਦੀ ਨਾਜਾਇਜ਼ ਮਾਇਨਿੰਗ ਕਰਨ ਵਾਲੇ ਲੋਕਾਂ ਿਖ਼ਲਾਫ਼ ਮਾਇਨਿੰਗ ਵਿਭਾਗ ਵਲੋਂ ਵਿੱਢੀ ਮੁਹਿੰਮ ਦੇ ਚੱਲਦਿਆਂ ਦੋ ਟਰੱਕ ਚਾਲਕਾਂ ਤੇ ਦੋ ਟਰੈਕਟਰ ਚਾਲਕਾਂ ਿਖ਼ਲਾਫ਼ ਮਾਮਲਾ ਦਰਜ ਕਰਕੇ ਰੇਤ ਨਾਲ ...

ਪੂਰੀ ਖ਼ਬਰ »

ਪ੍ਰਸ਼ਾਸਨ ਦੀ ਲਾਪ੍ਰਵਾਹੀ ਬਣੀ ਪ੍ਰੇਸ਼ਾਨੀ ਦਾ ਸਬੱਬ

ਅੰਮਿ੍ਤਸਰ, 22 ਅਕਤੂਬਰ (ਸੁਰਿੰਦਰ ਕੋਛੜ)-ਦਸਹਿਰੇ ਮੌਕੇ ਅੰਮਿ੍ਤਸਰ ਦੇ ਜੌੜਾ ਰੇਲਵੇ ਫਾਟਕ ਵਿਖੇ ਹੋਏ ਭਿਆਨਕ ਤੇ ਦਰਦਨਾਕ ਹਾਦਸੇ ਦੇ ਚਲਦਿਆਂ ਮਿ੍ਤਕਾਂ ਦੀ ਗਿਣਤੀ 63 ਤੱਕ ਪਹੁੰਚ ਚੁੱਕੀ ਹੈ | ਉੱਧਰ ਜਿਨ੍ਹਾਂ ਮਿ੍ਤਕਾਂ ਦੀਆਂ ਲਾਸ਼ਾਂ ਜਾਂ ਕੱਟੇ ਅੰਗ ਉਨ੍ਹਾਂ ਦੇ ...

ਪੂਰੀ ਖ਼ਬਰ »

ਅਨੇਕਾਂ ਸਮੱਸਿਆਵਾਂ ਨਾਲ ਜੂਝ ਰਿਹਾ ਬਿਆਸ, ਸਰਕਾਰ ਤੋਂ ਨਾ ਹੁਣ ਰਹੀ ਕੋਈ ਆਸ

ਬਿਆਸ, 22 ਅਕਤੂਬਰ (ਪਰਮਜੀਤ ਸਿੰਘ ਰੱਖੜਾ)-ਦਰਿਆ ਕੰਡੇ ਵੱਸਦਾ ਕਸਬਾ ਬਿਆਸ ਅਨੇਕਾਂ ਸਮੱਸਿਆਵਾਂ ਨਾਲ ਜੂਝ ਰਿਹਾ ਹੈ, ਜਿਸ ਸਬੰਧੀ ਜੇਕਰ ਸੰਖੇਪ ਸ਼ਬਦਾਂ 'ਚ ਦੱਸਣਾ ਚਾਹੀਏ ਤਾਂ ਬਿਆਸ ਬਾਜ਼ਾਰ 'ਚ ਰੇਹੜੀ ਚਾਲਕਾਂ ਦੀ ਗੁੰਡਾਗਰਦੀ, ਪਿੰਡ ਵਜ਼ੀਰ ਭੁੱਲਰ ਨੂੰ ਜਾਂਦੀ ...

ਪੂਰੀ ਖ਼ਬਰ »

ਮੁਲਖਾ ਸਿੰਘ ਸ਼ਾਹ ਨਮਿਤ ਅੰਤਿਮ ਅਰਦਾਸ ਤੇ ਕੀਰਤਨ ਸਮਾਗਮ

ਮਜੀਠਾ, 22 ਅਕਤੂਬਰ (ਮਨਿੰਦਰ ਸਿੰਘ ਸੋਖੀ)-ਸਹਿਕਾਰੀ ਸੁਸਾਇਟੀ ਦੇ ਪ੍ਰਧਾਨ ਲਖਵਿੰਦਰ ਸਿੰਘ, ਪਲਵਿੰਦਰ ਸਿੰਘ, ਸਰਪੰਚ ਮਲਕੀਅਤ ਸਿੰਘ ਅਤੇ ਸਵ: ਸੁਖਬੀਰ ਸਿੰਘ ਸ਼ਾਹ ਹਰੀਆਂ ਦੇ ਪਿਤਾ ਮੁਲਖਾ ਸਿੰਘ ਸ਼ਾਹ ਜਿਹੜੇ ਕਿ ਪਿਛਲੇ ਦਿਨੀ ਪਰਿਵਾਰ ਨੂੰ ਸਦੀਵੀ ਵਿਛੋੜਾ ਦੇ ਕੇ ...

ਪੂਰੀ ਖ਼ਬਰ »

ਮਜੀਠੀਆ, ਗਿੱਲ, ਸਿਆਲਕਾ ਤੇ ਹੋਰ ਆਗੂਆਂ ਵਲੋਂ ਬਾਬਾ ਬੁੱਢਾ ਜੀ ਦੇ ਜਨਮ ਦਿਹਾੜੇ 'ਤੇ ਸੰਗਤਾਂ ਨੂੰ ਸ਼ੱੁਭਕਾਮਨਾਵਾਂ

ਜੇਠੂਵਾਲ, 22 ਅਕਤੂਬਰ (ਮਿੱਤਰਪਾਲ ਸਿੰਘ ਰੰਧਾਵਾ)-ਸ੍ਰੀ ਹਰਿਮੰਦਰ ਸਾਹਿਬ ਦੇ ਪਹਿਲੇ ਹੈੱਡ ਗੰ੍ਰਥੀ ਤੇ ਬ੍ਰਹਮ ਗਿਆਨੀ ਪੁੱਤਰਾ ਦੇ ਦਾਨੀ ਧੰਨ ਧੰਨ ਬਾਬਾ ਬੁੱਢਾ ਸਾਹਿਬ ਜੀ ਦੇ ਮਨਾਏ ਜਨਮ ਦਿਹਾੜੇ ਤੇ ਸਮੂਹ ਸੰਗਤਾ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ ਜਿਨਾਂ ਵਿਚ ...

ਪੂਰੀ ਖ਼ਬਰ »

ਪਰਲਜ਼ ਦੇ ਿਖ਼ਲਾਫ਼ ਵਰਕਰਾਂ ਨੇ ਨਿਵੇਸ਼ਕਾਂ ਵਲੋਂ ਰੋਸ ਮੁਜ਼ਾਹਰਾ, ਤਹਿਸੀਲਦਾਰ ਨੂੰ ਦਿੱਤਾ ਮੰਗ ਪੱਤਰ

ਅੰਮਿ੍ਤਸਰ, 22 ਅਕਤੂਬਰ (ਵਿ.ਪ.)-ਇਨਸਾਫ਼ ਦੀ ਆਵਾਜ਼ ਆਰਗੇਨਾਈਜੇਸ਼ਨ ਵਲੋਂ ਸੂਬਾਈ ਕਮੇਟੀ ਮੈਂਬਰ ਲਖਬੀਰ ਸਿੰਘ ਕੋਹਾਲੀ ਤੇ ਰਜਵੰਤ ਬਾਲਾ ਦੀ ਅਗਵਾਈ ਹੇਠ ਸਥਾਨਕ ਕੰਪਨੀ ਬਾਗ ਵਿਖੇ ਪਰਲਜ਼ ਕੰਪਨੀ ਦੇ ਵਰਕਰਾਂ ਤੇ ਨਿਵੇਸ਼ਕਾਂ ਵਲੋਂ ਰੋਸ ਮੁਜ਼ਾਹਰਾ ਕੀਤਾ ਗਿਆ | ...

ਪੂਰੀ ਖ਼ਬਰ »

ਸਰਕਾਰ ਪੰਜਾਬ ਦੇ ਨੰਬਰਦਾਰਾਂ ਨੂੰ ਹਰਿਆਣਾ ਪੈਟਰਨ 'ਤੇ ਦੇਵੇ ਸਹੂਲਤਾਂ ਤੇ ਨੰਬਰਦਾਰੀ ਪਿਤਾ ਪੁਰਖੀ ਕੀਤੀ ਜਾਵੇ : ਪ੍ਰਧਾਨ ਗ੍ਰੰਥਗੜ੍ਹ

ਅਜਨਾਲਾ, 22 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਨੰਬਰਦਾਰ ਯੂਨੀਅਨ (ਰਜਿ:) ਤਹਿਸੀਲ ਅਜਨਾਲਾ ਦੀ ਵਰਕਿੰਗ ਕਮੇਟੀ ਦੀ ਅਹਿਮ ਇਕੱਤਰਤਾ ਅੱਜ ਤਹਿਸੀਲ ਪ੍ਰਧਾਨ ਨੰਬਰਦਾਰ ਸੁਰਜੀਤ ਸਿੰਘ ਗ੍ਰੰਥਗੜ੍ਹ ਦੀ ਅਗਵਾਈ ਹੇਠ ਹੋਈ | ਜਿਸ 'ਚ ਯੂਨੀਅਨ ਦੇ ਸੂਬਾ ਸੀਨੀਅਰ ...

ਪੂਰੀ ਖ਼ਬਰ »

ਆੜ੍ਹਤੀ ਐਸੋਸੀਏਸ਼ਨ ਵਫਦ ਵਲੋਂ ਸੰਜੀਵ ਚੋਪੜਾ ਗਿ੍ਫ਼ਤਾਰੀ ਦੇ ਮਾਮਲੇ 'ਚ ਐਸ.ਪੀ. (ਡੀ.) ਨਾਲ ਮੁਲਾਕਾਤ

ਮਾਨਾਂਵਾਲਾ, 22 ਅਕਤੂਬਰ (ਗੁਰਦੀਪ ਸਿੰਘ ਨਾਗੀ)- ਪੁਲਿਸ ਜ਼ਿਲ੍ਹਾ ਅੰਮਿ੍ਤਸਰ (ਦਿਹਾਤੀ) ਦੇ ਐਸ.ਪੀ. (ਡੀ.) ਹਰਪਾਲ ਸਿੰਘ ਨੂੰ ਅੱਜ ਪੁਲਿਸ ਲਾਈਨ, ਅੰਮਿ੍ਤਸਰ ਦਿਹਾਤੀ, ਦੋਬੁਰਜੀ ਵਿਖੇ ਆੜਤੀ ਐਸੋਸੀਏਸ਼ਨ, ਜੰਡਿਆਲਾ ਗੁਰੂ ਦਾ ਇਕ ਵਫਦ ਐਸੋਸੀਏਸ਼ਨ ਦੇ ਸੀਨੀਅਰ ਮੀਤ ...

ਪੂਰੀ ਖ਼ਬਰ »

ਜਮਹੂਰੀ ਕਿਸਾਨ ਸਭਾ ਨੇ ਮਾਰਕੀਟ ਕਮੇਟੀ ਦਫ਼ਤਰ ਅੱਗੇ ਮੁਜ਼ਾਹਰਾ ਕਰ ਕੇ ਸਕੱਤਰ ਨੂੰ ਦਿੱਤਾ ਮੰਗ ਪੱਤਰ

ਅਜਨਾਲਾ, 22 ਅਕਤੂਬਰ (ਐਸ. ਪ੍ਰਸ਼ੋਤਮ)-ਅੱਜ ਮਾਰਕੀਟ ਕਮੇਟੀ ਅਜਨਾਲਾ ਦੇ ਮੁੱਖ ਦਫ਼ਤਰ ਅੱਗੇ ਕੁੱਲ ਹਿੰਦ ਕਿਸਾਨ ਸੰਘਰਸ਼ ਤਾਲਮੇਲ ਕਮੇਟੀ 'ਚ ਸ਼ਾਮਲ ਇਨਕਲਾਬੀ ਕਿਸਾਨਾਂ ਦੀ ਜਥੇਬੰਦੀ ਜ਼ਮਹੂਰੀ ਕਿਸਾਨ ਸਭਾ ਪੰਜਾਬ ਦੇ ਸੂਬਾ ਪ੍ਰਧਾਨ ਡਾ: ਸਤਨਾਮ ਸਿੰਘ ਅਜਨਾਲਾ ਦੀ ...

ਪੂਰੀ ਖ਼ਬਰ »

ਸ਼ਹੀਦ ਬਾਬਾ ਹਰਚਰਨ ਸਿੰਘ ਦੇ ਜਨਮ ਦਿਵਸ ਨੂੰ ਸਮਰਪਿਤ ਧਾਰਮਿਕ ਸਮਾਗਮ ਤੇ ਕਬੱਡੀ ਮੁਕਾਬਲੇ ਕਰਵਾਏ

ਚੱਬਾ, 22 ਅਕਤੂਬਰ (ਜੱਸਾ ਅਨਜਾਣ)-1757 ਈ: ਵਿਚ ਅਹਿਮਦ ਸ਼ਾਹ ਅਬਦਾਲੀ ਦੀਆਂ ਫੌਜਾਂ ਕੋਲੋਂ ਸ੍ਰੀ ਹਰਿਮੰਦਰ ਸਾਹਿਬ ਨੂੰ ਆਜ਼ਾਦ ਕਰਵਾਉਣ ਵਾਲੇ ਸ਼ਹੀਦ ਬਾਬਾ ਦੀਪ ਸਿੰਘ ਜੀ ਦੀ ਮਿਸਲ ਸ਼ਹੀਦਾਂ ਦੇ ਮਹਾਨ ਸੂਰਬੀਰ ਜਰਨੈਲ ਸ਼ਹੀਦ ਬਾਬਾ ਹਰਚਰਨ ਸਿੰਘ ਦੇ ਜਨਮ ਦਿਹਾੜੇ ...

ਪੂਰੀ ਖ਼ਬਰ »

ਬਾਬਾ ਬੁੱਢਾ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਅਲੌਕਿਕ ਨਗਰ ਕੀਰਤਨ ਸਜਾਇਆ

ਰਮਦਾਸ, 22 ਅਕਤੂਬਰ (ਜਸਵੰਤ ਸਿੰਘ ਵਾਹਲਾ)-ਧੰਨ ਧੰਨ ਬ੍ਰਹਮ ਗਿਆਨੀ ਬਾਬਾ ਬੁੱਢਾ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਵਲੋਂ ਧਾਰਮਿਕ ਜਥੇਬੰਦੀਆਂ ਤੇ ਇਲਾਕੇ ਦੇ ਸਹਿਯੋਗ ਨਾਲ ਗੁਰਦੁਆਰਾ ਤਪ ਅਸਥਾਨ ਬਾਬਾ ਬੁੱਢਾ ਸਾਹਿਬ ਜੀ ਰਮਦਾਸ ...

ਪੂਰੀ ਖ਼ਬਰ »

ਵਕੀਲਾਂ ਨੇ ਹਾਈ ਕੋਰਟ ਬਾਰ ਕੌ ਾਸਲ ਦੇ ਉਮੀਦਵਾਰ ਐਡਵੋਕੇਟ ਬਰਾੜ ਦੇ ਹੱਕ 'ਚ ਮੀਟਿੰਗ ਕਰ ਕੇ ਭਖਾਇਆ ਚੋਣ ਮੈਦਾਨ

ਅਜਨਾਲਾ, 22 ਅਕਤੂਬਰ (ਐਸ. ਪ੍ਰਸ਼ੋਤਮ)-ਅੱਜ ਅਜਨਾਲਾ 'ਚ ਜੁਡੀਸ਼ੀਅਲ ਅਦਾਲਤੀ ਕੰਪਲੈਕਸ ਵਿਖੇ ਬਾਰ ਐਸੋਸੀਏਸ਼ਨ ਅਜਨਾਲਾ ਦੇ ਦਫ਼ਤਰ 'ਚ ਹਾਈ ਕੋਰਟ ਬਾਰ ਕੌਾਸਲ ਦੇ ਕੋਆਪਟ ਮੈਂਬਰ ਐਡਵੋਕੇਟ ਮੇਜਰ ਸਿੰਘ ਰਿਆੜ (ਅਜਨਾਲਾ), ਬਾਰ ਐਸੋਸੀਏਸ਼ਨ ਅਜਨਾਲਾ ਦੇ ਮੀਤ ਪ੍ਰਧਾਨ ...

ਪੂਰੀ ਖ਼ਬਰ »

ਸੇਕਰਡ ਹਾਰਟ ਕਾਨਵੈਂਟ ਸਕੂਲ ਮਜੀਠਾ ਦੀ ਮੈਨੇਜਮੈਂਟ ਟਿੱਚ ਜਾਣਦੀ ਹੈ ਪੰਜਾਬ ਸਰਕਾਰ ਦੇ ਹੁਕਮਾਂ ਨੂੰ

ਮਜੀਠਾ, 21 ਅਕਤੂਬਰ (ਮਨਿੰਦਰ ਸਿੰਘ ਸੋਖੀ)-ਬੀਤੇ ਦਿਨੀਂ ਅੰਮਿ੍ਤਸਰ ਵਿਖੇ ਹੋਏ ਭਿਆਨਕ ਰੇਲ ਹਾਦਸੇ ਵਿਚ ਅਨੇਕਾਂ ਲੋਕਾਂ ਦੇ ਮਾਰੇ ਜਾਣ ਤੇ ਵੱਡੀ ਗਿਣਤੀ 'ਚ ਜ਼ਖ਼ਮੀ ਹੋਏ ਲੋਕਾਂ ਦੇ ਦੁੱਖ ਵਿਚ ਸ਼ਰੀਕ ਹੋਣ ਤੇ ਇੰਨ੍ਹਾਂ ਦੇ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕਰਨ ...

ਪੂਰੀ ਖ਼ਬਰ »

ਹਰਸ਼ਾ ਛੀਨਾ ਵਿਖੇ ਖੇਤੀਬਾੜੀ ਵਿਭਾਗ ਵਲੋਂ ਕਿਸਾਨ ਜਾਗਰੂਕਤਾ ਕੈਂਪ ਲਗਾਇਆ

ਅਜਨਾਲਾ, 22 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਮੁੱਖ ਖੇਤੀਬਾੜੀ ਅਫਸਰ ਡਾ: ਦਲਬੀਰ ਸਿੰਘ ਛੀਨਾ ਦੇ ਨਿਰਦੇਸ਼ਾਂ ਅਤੇ ਬਲਾਕ ਖੇਤੀਬਾੜੀ ਅਫਸਰ ਹਰਸ਼ਾ ਛੀਨਾ ਜਤਿੰਦਰ ਸਿੰਘ ਗਿੱਲ ਦੀ ਅਗਵਾਈ 'ਚ ਪਿੰਡ ਹਰਸ਼ਾ ਛੀਨਾ ਵਿਖੇ ਵਾਤਾਵਰਨ ਸੰਭਾਲ ਅਤੇ ਝੋਨੇ ਦੀ ਪਰਾਲੀ ਦੀ ...

ਪੂਰੀ ਖ਼ਬਰ »

¸ ਸਵਾ ਸੌ ਸਾਲ ਦੀ ਹੋਈ ਪੁਰਾਤਨ ਸਿੱਖ ਵਿੱਦਿਅਕ ਸੰਸਥਾ ¸ ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਨੇ ਮਨਾਇਆ '125ਵਾਂ ਸਥਾਪਨਾ ਦਿਵਸ'

ਅੰਮਿ੍ਤਸਰ, 22 ਅਕਤੂਬਰ (ਜੱਸ)¸ਪੁਰਾਤਨ ਸਿੱਖ ਸੰਸਥਾ ਖ਼ਾਲਸਾ ਕਾਲਜ ਗਵਰਨਿੰਗ ਕੌਾਸਲ ਅਧੀਨ ਚਲ ਰਹੀ ਵਿੱਦਿਅਕ ਸੰਸਥਾ ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਨੇ ਅੱਜ ਆਪਣਾ '125ਵਾਂ ਸਥਾਪਨਾ ਦਿਵਸ' ਗੁਰਮਤਿ ਸਮਾਗਮ ਦੇ ਰੂਪ ਵਿਚ ਉਤਸ਼ਾਹ ਸਹਿਤ ਮਨਾਇਆ ਗਿਆ | ਇਸ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਸ਼ਾਸਨ ਨੇ ਨਿੱਜੀ ਹਸਪਤਾਲ ਵਲੋਂ ਰੇਲ ਹਾਦਸੇ 'ਚ ਜ਼ਖ਼ਮੀ ਮਰੀਜ਼ ਕੋਲੋਂ ਵਸੂਲੇ ਪੈਸੇ ਵਾਪਸ ਕਰਵਾਏ

ਅੰਮਿ੍ਤਸਰ, 22 ਦਸੰਬਰ (ਹਰਜਿੰਦਰ ਸਿੰਘ ਸ਼ੈਲੀ)-ਰੇਲ ਹਾਦਸੇ ਦੇ ਜ਼ਖ਼ਮੀਆਂ ਦਾ ਇਲਾਜ ਮੁਫ਼ਤ ਕਰਵਾਉਣ ਦਾ ਐਲਾਨ ਪੰਜਾਬ ਸਰਕਾਰ ਵਲੋਂ ਕੀਤਾ ਗਿਆ ਸੀ, ਇਸ ਦੇ ਬਾਵਜੂਦ ਸਥਾਨਕ ਕੇਅਰਵੈਲ ਨਾਮ ਦੇ ਇਕ ਹਸਪਤਾਲ ਨੇ ਇਕ ਮਰੀਜ ਦੇ ਪਰਿਵਾਰ ਕੋਲੋਂ 14 ਹਜ਼ਾਰ ਰੁਪਏ ਲੈ ਲਏ ਗਏ | ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਸ਼ਾਸਨ ਵਲੋਂ ਗਠਿਤ ਟੀਮਾਂ ਪੀੜਤਾਂ ਦਾ ਹਾਲ-ਚਾਲ ਜਾਣਨ ਪਹੁੰਚੀਆਂ ਘਰੋਂ-ਘਰੀਂ

ਅੰਮਿ੍ਤਸਰ, 22 ਅਕਤੂਬਰ (ਹਰਜਿੰਦਰ ਸਿੰਘ ਸ਼ੈਲੀ)-ਸਰਕਾਰ ਵਲੋਂ ਰੇਲ ਹਾਦਸੇ ਦੇ ਪੀੜਤਾਂ ਦੀ ਮਾਲੀ ਮਦਦ ਕਰਨ ਦੇ ਕੀਤੇ ਗਏ ਹੁਕਮਾਂ ਨੂੰ ਛੇਤੀ ਤੋਂ ਛੇਤੀ ਲਾਗੂ ਕਰਦੇ ਹੋਏ ਜਿੱਥੇ ਅੱਜ 21 ਪਰਿਵਾਰਾਂ ਨੂੰ ਮੁਆਵਜ਼ਾ ਰਾਸ਼ੀ ਦੇ ਚੈੱਕ ਵੰਡ ਦਿੱਤੇ ਗਏ, ਉਥੇ ਜ਼ਿਲ੍ਹਾ ...

ਪੂਰੀ ਖ਼ਬਰ »

ਅੰਮਿ੍ਤਸਰ ਵਿਕਾਸ ਮੰਚ ਵਲੋਂ ਗੁਰੂ ਨਗਰੀ ਦੇ 'ਸੁਨਹਿਰੀ ਗੇਟ' ਨੂੰ ਨੁਕਸਾਨਗ੍ਰਸਤ ਹੋਣ ਤੋਂ ਬਚਾਉਣ ਦੀ ਅਪੀਲ

ਅੰਮਿ੍ਤਸਰ, 22 ਅਕਤੂਬਰ (ਜੱਸ)-ਅੰਮਿ੍ਤਸਰ ਵਿਕਾਸ ਮੰਗ ਨੇ ਕਿਹਾ ਹੈ ਕਿ ਤਤਕਾਲੀ ਪੰਜਾਬ ਸਰਕਾਰ ਵਲੋਂ ਗੁਰੂ ਨਗਰੀ ਵਿਚ ਦਾਖ਼ਲ ਹੋਣ ਵਾਲੇ ਸਥਾਨ ਅੰਮਿ੍ਤਸਰ ਬਾਈਪਾਸ ਦੇ ਨਜ਼ਦੀਕ ਦਸ ਕਰੋੜ ਤੋਂ ਵੱਧ ਦੀ ਲਾਗਤ ਨਾਲ ਸੁੰਦਰ ਦਿੱਖ ਵਾਲਾ ਗੁੰਬਦਦਾਰ ਸੁਨਹਿਰੀ ਗੇਟ ਦੀ ...

ਪੂਰੀ ਖ਼ਬਰ »

ਡਾ. ਹਰਬਿੰਦਰ ਸਿੰਘ ਨੇ ਰੀੜ੍ਹ ਦੀ ਹੱਡੀ ਵਿਚੋ ਚੌਥੇ ਤੇ ਪੰਜਵੇੇ ਮਣਕਿਆਂ ਦੇ ਖਿਸਕੇ ਹੋਏ ਪੀੜਤ ਮਰੀਜ਼ ਦਾ ਸਫਲ ਇਲਾਜ ਕਰਕੇ ਕੀਤਾ ਤੰਦਰੁਸਤ

ਮਜੀਠਾ/ਜੇਠੂਵਾਲ, 22 ਅਕਤੂਬਰ (ਜਗਤਾਰ ਸਿੰਘ ਸਹਿਮੀ, ਮਿੱਤਰਪਾਲ ਸਿੰਘ ਰੰਧਾਵਾ)-ਮਜੀਠਾ, ਕੱਥੂਨੰਗਲ ਰੋਡ 'ਤੇ ਸਥਿਤ ਰਤਨ ਸਿੰਘ ਬਿੱਲਾ ਗਿੱਲਵਾਲੀ ਗੇਟ ਵਾਲਿਆਂ ਵਲੋਂ ਖੋਲੇ ਗਏ ਫਿਜ਼ੀਓਥਰੈਪੀ ਸੈਂਟਰ ਵਿਖੇ ਸਰਵਾਇਕਲ, ਟੁੱਟੇ ਅੰਗਾਂ ਨਾਲ ਪੀੜਤ ਮਰੀਜ, ਡਿਸਕ ਆਦਿ ...

ਪੂਰੀ ਖ਼ਬਰ »

ਬ੍ਰਹਮ ਗਿ: ਬਾਬਾ ਬੁੱਢਾ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਰਮਦਾਸ ਵਿਖੇ ਕੀਰਤਨ ਦਰਬਾਰ ਦੇ ਪਹਿਲੇ ਦਿਨ ਸੰਤਾਂ ਮਹਾਂ ਪੁਰਸ਼ਾ ਨੇ ਭਰੀ ਹਾਜ਼ਰੀ

ਰਮਦਾਸ, 22 ਅਕਤੂਬਰ (ਜਸਵੰਤ ਸਿੰਘ ਵਾਹਲਾ)-ਧੰਨ ਧੰਨ ਬ੍ਰਹਮ ਗਿਆਨੀ ਬਾਬਾ ਬੁੱਢਾ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ 24ਵਾਂ ਮਹਾਨ ਕੀਰਤਨ ਦਰਬਾਰ ਗੁਰਦੁਆਰਾ ਸ੍ਰੀ ਗੁਰੂ ਹਰਗੋਬਿੰਦ ਸਾਹਿਬ (ਭਾਈ ਸੁੱਖਾ) ਰਮਦਾਸ ਵਿਖੇ ਸੇਵਕ ਜਥਾ ਇਸ਼ਨਾਨ ਰਮਦਾਸ, ਭਾਈ ...

ਪੂਰੀ ਖ਼ਬਰ »

ਹੈੱਡ ਇੰਨ ਸੀਟੂ ਸਕੀਮ ਅਧੀਨ ਖੇਤੀਬਾੜੀ ਵਿਭਾਗ ਵਲੋਂ ਪਠਾਨ ਨੰਗਲ ਵਿਖੇ ਕੈਂਪ

ਚੇਤਨਪੁਰਾ, 22 ਅਕਤੂਬਰ (ਮਹਾਂਬੀਰ ਸਿੰਘ ਗਿੱਲ)-ਮੁੱਖ ਖੇਤੀਬਾੜੀ ਅਫਸਰ ਦਲਬੀਰ ਸਿੰਘ ਛੀਨਾ ਦੇ ਦਿਸ਼ਾ-ਨਿਰਦੇਸ਼ਾਂ 'ਤੇ ਬਲਾਕ ਖੇਤੀਬਾੜੀ ਅਫਸਰ ਜਤਿੰਦਰ ਸਿੰਘ ਗਿੱਲ ਹਰਸ਼ਾ ਛੀਨਾ ਦੀ ਯੋਗ ਅਗਵਾਈ ਹੇਠ ਖੇਤੀਬਾੜੀ ਵਿਸਥਾਰ ਅਫਸਰ ਬਲਬੀਰ ਸਿੰਘ ਮੀਰਾਂਕੋਟ ਦੇ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX