ਤਾਜਾ ਖ਼ਬਰਾਂ


ਭਾਰਤ ਆਸਟ੍ਰੇਲੀਆ ਬ੍ਰਿਸਬੇਨ ਟੀ20 : ਆਸਟ੍ਰੇਲੀਆ ਦੀਆਂ 75 ਦੌੜਾਂ 3 ਆਊਟ
. . .  17 minutes ago
ਐਸ.ਆਈ.ਟੀ. 84 ਸਿੱਖ ਕਤਲੇਆਮ ਲਈ ਸੋਨੀਆ ਗਾਂਧੀ ਨੂੰ ਕਰੇ ਸੰਮਣ - ਸੁਖਬੀਰ ਬਾਦਲ
. . .  38 minutes ago
ਚੰਡੀਗੜ੍ਹ, 21 ਨਵੰਬਰ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਐਸ.ਆਈ.ਟੀ. ਨੂੰ ਯੂ.ਪੀ.ਏ. ਚੇਅਰਪਰਸਨ ਤੇ ਕਾਂਗਰਸ ਲੀਡਰ ਸੋਨੀਆ ਗਾਂਧੀ ਨੂੰ 1984 ਸਿੱਖ ਕਤਲੇਆਮ ਲਈ ਸੰਮਣ ਜਾਰੀ ਕਰਨੇ ਚਾਹੀਦੇ ਹਨ, ਕਿਉਂਕਿ ਕਤਲੇਆਮ...
ਭਾਰਤ ਆਸਟ੍ਰੇਲੀਆ ਬ੍ਰਿਸਬੇਨ ਟੀ20 - ਆਸਟ੍ਰੇਲੀਆ ਦੀ 24 ਦੌੜਾਂ 'ਤੇ ਡਿੱਗੀ ਪਹਿਲੀ ਵਿਕਟ
. . .  44 minutes ago
ਮੁੱਖ ਮੰਤਰੀ ਵੱਲੋਂ ਸਨਅਤੀ ਜਥੇਬੰਦੀਆਂ ਤੇ ਸਨਅਤਕਾਰਾਂ ਨਾਲ ਮੀਟਿੰਗ
. . .  35 minutes ago
ਲੁਧਿਆਣਾ, 21 ਨਵੰਬਰ (ਪੁਨੀਤ ਬਾਵਾ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਲੁਧਿਆਣਾ ਫ਼ੇਰੀ ਦੌਰਾਨ ਸਨਅਤੀ ਜਥੇਬੰਦੀਆਂ ਤੇ ਸਨਅਤਕਾਰਾਂ ਨਾਲ ਮੀਟਿੰਗ ਕਰਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣੀਆਂ, ਮੀਟਿੰਗ ਵਿਚ ਵੈਟ ਰਿਫ਼ੰਡ, ਮਿਕਸ ਲੈਂਡ ਯੂਜ਼, ਬਿਜਲੀ ਦੀਆਂ ਕੀਮਤਾਂ, ਫ਼ੋਕਲ ਪੁਆਇੰਟਾਂ...
ਅਲੋਕ ਨਾਥ 'ਤੇ ਹੋਇਆ ਜਬਰ ਜਨਾਹ ਦਾ ਮੁਕੱਦਮਾ ਦਰਜ
. . .  about 1 hour ago
ਨਵੀਂ ਦਿੱਲੀ, 21 ਨਵੰਬਰ - ਮੀ ਟੂ ਮੁਹਿੰਮ ਦੇ ਚੱਲਦਿਆਂ ਅਦਾਕਾਰ ਅਲੋਕ ਨਾਥ 'ਤੇ ਲੇਖਕ ਤੇ ਨਿਰਮਾਤਾ ਵਿੰਤਾ ਨੰਦਾ ਨੇ ਅਲੋਕ ਨਾਥ 'ਤੇ ਜਿਸਮਾਨੀ ਸ਼ੋਸ਼ਣ ਦੇ ਦੋਸ਼ ਲਗਾਏ ਸਨ। ਪਿਛਲੇ ਮਹੀਨੇ ਦੀ 17 ਤਰੀਕ ਨੂੰ ਅਲੋਕ ਨਾਥ ਖਿਲਾਫ ਸ਼ਿਕਾਇਤ ਦੇ ਆਧਾਰ 'ਤੇ ਹੁਣ ਅਲੋਕ...
ਭਾਰਤ ਆਸਟ੍ਰੇਲੀਆ ਪਹਿਲਾ ਟੀ-20 ਮੈਚ : ਟਾਸ ਜਿੱਤ ਕੇ ਭਾਰਤ ਵੱਲੋਂ ਪਹਿਲਾ ਗੇਂਦਬਾਜ਼ੀ ਦਾ ਫ਼ੈਸਲਾ
. . .  about 1 hour ago
ਕੈਪਟਨ ਵੱਲੋਂ ਪਹਿਲੇ ਵਿਸ਼ਵ ਯੁੱਧ ਦੇ ਸ਼ਹੀਦਾਂ ਦੇ ਵਾਰਸਾਂ ਦਾ ਸਨਮਾਨ
. . .  23 minutes ago
ਲੁਧਿਆਣਾ, 21 ਨਵੰਬਰ (ਕਵਿਤਾ ਖੁੱਲਰ/ਪੁਨੀਤ ਬਾਵਾ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਲੁਧਿਆਣਾ ਦੇ ਮਹਾਰਾਜਾ ਰਣਜੀਤ ਸਿੰਘ ਵਾਰ ਮਿਊਜ਼ੀਅਮ ਵਿਖੇ ਕਰਵਾਏ ਗਏ ਰਾਜ ਪੱਧਰੀ ਸਮਾਗਮ ਦੌਰਾਨ ਪਹਿਲੇ ਵਿਸ਼ਵ ਯੁੱਧ ਦੇ 100 ਸਾਲ ਪੂਰੇ ਹੋਣ ਤੇ ਲੜਾਈ...
ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ 449ਵਾਂ ਗੁਰਪੁਰਬ ਮਨਾਉਣ ਲਈ ਅਖੰਡ ਪਾਠਾਂ ਦੀ ਆਰੰਭਤਾ ਨਾਲ ਗੁਰਮਤਿ ਸਮਾਗਮਾਂ ਦੀ ਸ਼ੁਰੂਆਤ
. . .  15 minutes ago
ਤਲਵੰਡੀ ਸਾਬੋ /ਸੀਗੋ ਮੰਡੀ 21 ਨਵੰਬਰ (ਲਕਵਿੰਦਰ ਸ਼ਰਮਾ) -ਸਿੱਖ ਕੌਮ ਦੇ ਪਹਿਲੇ ਪਾਤਸ਼ਾਹ ਜਗਤ ਜਲੰਦੇ ਨੂੰ ਤਾਰਨ ਵਾਲੇ ਸਾਹਿਬ ਸ੍ਰੀ ਗੁਰੁ ਨਾਨਕ ਦੇਵ ਜੀ ਦੇ ਗੁਰਪੁਰਬ ਨੂੰ ਮਨਾਉਣ ਲਈ ਸਿੱਖਾਂ ਦੇ ਚੌਥੇ ਤਖਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਸ੍ਰੀ ਅਖੰਡ ਪਾਠਾਂ ਦੀ ਸ਼ੁਰੂਆਤ ਕੀਤੀ ਗਈ। ਇਸ ਦੇ ਨਾਲ ਹੀ ਗੁਰਮਤਿ ਸਮਾਗਮਾਂ...
ਗੁਰਪੁਰਬ ਮੌਕੇ ਪਾਕਿ ਪਹੁੰਚਣ 'ਤੇ ਜਥੇ ਦਾ ਕੀਤਾ ਨਿੱਘਾ ਸਵਾਗਤ
. . .  about 1 hour ago
ਅੰਮ੍ਰਿਤਸਰ, 21 ਨਵੰਬਰ (ਸੁਰਿੰਦਰ ਕੋਛੜ)-ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ 549ਵਾਂ ਪ੍ਰਕਾਸ਼ ਪੁਰਬ ਮਨਾਉਣ ਵਿਸ਼ੇਸ਼ ਗੱਡੀਆਂ 'ਚ ਪਾਕਿਸਤਾਨ ਪਹੁੰਚੇ ਸਿੱਖ ਯਾਤਰੂਆਂ ਦੇ ਜਥਿਆਂ ਦਾ ਵਾਹਗਾ ਪਹੁੰਚਣ 'ਤੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ...
ਸਾਡਾ ਪਰਿਵਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਮੰਨਦਾ ਹੈ - ਅਕਸ਼ੈ ਕੁਮਾਰ
. . .  about 2 hours ago
ਚੰਡੀਗੜ੍ਹ, 21 ਨਵੰਬਰ (ਵਿਕਰਮਜੀਤ ਸਿੰਘ ਮਾਨ) - ਐਸ.ਆਈ.ਟੀ. ਅੱਗੇ ਅਕਸ਼ੈ ਕੁਮਾਰ ਨੇ ਕਿਹਾ ਕਿ ਇਹ ਪ੍ਰਚਾਰ ਕੀਤਾ ਜਾ ਰਿਹਾ ਹੈ ਕਿ ਉਨ੍ਹਾਂ ਦੀ ਪਤਨੀ ਬਾਬਾ ਰਾਮ ਰਹੀਮ ਦੀ ਭਗਤ ਹੈ ਪਰੰਤੂ ਇਹ ਗਲਤ ਹੈ। ਉਨ੍ਹਾਂ ਦਾ ਪਰਿਵਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ...
ਮੁੱਖ ਮੰਤਰੀ ਵੱਲੋਂ ਸਰਕਾਰੀ ਕਾਲਜ ਵਿਖੇ ਕੈਂਪ ਦਾ ਦੌਰਾ
. . .  33 minutes ago
ਲੁਧਿਆਣਾ, 21 ਨਵੰਬਰ (ਕਵਿਤਾ ਖੁੱਲਰ/ਪੁਨੀਤ ਬਾਵਾ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਲੁਧਿਆਣਾ ਦੇ ਸਰਕਾਰੀ ਕਾਲਜ ਲੜਕੀਆਂ ਵਿਖੇ ਮਹਾਤਮਾ ਗਾਂਧੀ ਸਰਬਤ ਵਿਕਾਸ ਯੋਜਨਾ ਤਹਿਤ ਲਗਾਏ ਕੈਂਪ ਵਿੱਚ ਪੁੱਜ ਗਏ ਹਨ, ਉਨਾਂ ਨੇ ਕੈਂਪ ਵਿੱਚ ਲੋਕਾਂ ਦੀ ਭਲਾਈ...
ਮੈਂ ਡੇਰਾ ਸਿਰਸਾ ਮੁਖੀ ਨੂੰ ਕਦੀ ਵੀ ਨਹੀਂ ਮਿਲਿਆ, ਮੇਰੇ 'ਤੇ ਲਗਾਏ ਸਾਰੇ ਇਲਜ਼ਾਮ ਬੇਬੁਨਿਆਦ - ਅਕਸ਼ੈ ਕੁਮਾਰ
. . .  24 minutes ago
ਕੈਪਟਨ ਵੱਲੋਂ ਜ਼ਿਲਾ ਰੁਜ਼ਗਾਰ ਬਿਊਰੋ ਤੇ ਕਾਰੋਬਾਰ ਦਾ ਉਦਘਾਟਨ
. . .  about 1 hour ago
ਮੁੱਖ ਮੰਤਰੀ ਲੁਧਿਆਣਾ ਪੁੱਜੇ
. . .  about 2 hours ago
ਸਿੱਖ ਕਤਲੇਆਮ ਦੇ ਵੱਡੇ ਦੋਸ਼ੀਆਂ ਨੂੰ ਵੀ ਸਜ਼ਾ ਦਿਵਾਉਣ 'ਚ ਕੋਈ ਕਸਰ ਨਹੀਂ ਛੱਡੀ ਜਾਵੇਗੀ - ਹਰਸਿਮਰਤ ਕੌਰ ਬਾਦਲ
. . .  12 minutes ago
ਨਵੀਂ ਦਿੱਲੀ, 21 ਨਵੰਬਰ (ਜਗਤਾਰ ਸਿੰਘ)- ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸਜ਼ਾ ਹੋਣ ਦੇ ਮੱਦੇਨਜ਼ਰ, ਪਿਛਲੇ 34 ਸਾਲਾਂ ਤੋਂ ਇਨਸਾਫ ਦੀ ਉਡੀਕ ਕਰ ਤਿਲਕ ਵਿਹਾਰ ਦੇ ਪੀੜਤ ਪਰਿਵਾਰਾਂ ਵੱਲੋਂ ਅਕਾਲ ਪੁਰਖ ਦੇ ਸ਼ੁਕਰਾਨੇ ਵੱਜੋ ਗੁਰਦੁਆਰ ਸ਼ਹੀਦ ਗੰਜ ਵਿਖੇ ਅਰਦਾਸ ਸਮਾਗਮ...
ਅਕਸ਼ੈ ਕੁਮਾਰ ਤੋਂ ਪੁੱਛਗਿਛ ਹੋਈ ਖਤਮ
. . .  about 2 hours ago
ਐਸ.ਆਈ.ਟੀ. ਵਲੋਂ ਅਕਸ਼ੈ ਕੁਮਾਰ ਤੋਂ ਪੁੱਛਗਿਛ ਜਾਰੀ
. . .  about 3 hours ago
ਸੁਰੇਸ਼ ਕੁਮਾਰ ਸ਼ਰਮਾ 'ਤੇ ਹੋਏ ਹਮਲੇ ਦੇ ਵਿਰੋਧ 'ਚ ਦੁਕਾਨਦਾਰਾਂ ਨੇ ਵੱਲੋਂ ਪ੍ਰਦਰਸ਼ਨ
. . .  about 3 hours ago
ਅਮਰੀਕਾ ਨੇ ਪਾਕਿਸਤਾਨ ਦੀ 1.66 ਅਰਬ ਡਾਲਰ ਦੀ ਰੋਕੀ ਸਹਾਇਤਾ
. . .  about 3 hours ago
ਜਲੰਧਰ-ਅੰਮ੍ਰਿਤਸਰ ਨੈਸ਼ਨਲ ਹਾਈਵੇ 'ਤੇ ਗੱਡੀ ਨੂੰ ਲੱਗੀ ਭਿਆਨਕ ਅੱਗ
. . .  about 4 hours ago
ਸਿੱਖ ਸੰਗਤਾਂ ਦਾ ਜਥਾ ਪਾਕਿਸਤਾਨ ਰਵਾਨਾ
. . .  about 4 hours ago
ਅਕਸ਼ੈ ਕੁਮਾਰ ਚੰਡੀਗੜ੍ਹ ਪੁੱਜੇ
. . .  about 4 hours ago
ਅਗਵਾ ਕੀਤੇ ਲੜਕੇ ਦਾ ਹੋਇਆ ਕਤਲ
. . .  about 4 hours ago
ਸੁੱਤੇ ਪਏ ਮਜ਼ਦੂਰਾਂ 'ਤੇ ਚੜਾਈ ਕਾਰ, ਪੰਜ ਮੌਤਾਂ
. . .  about 5 hours ago
ਅਕਸ਼ੈ ਕੁਮਾਰ ਤੋਂ ਐਸ.ਆਈ.ਟੀ. ਅੱਜ ਕਰੇਗੀ ਪੁੱਛਗਿੱਛ
. . .  about 5 hours ago
ਬਠਿੰਡਾ ਤੋਂ ਲੜਕੇ ਨੂੰ ਅਗਵਾ ਕਰਕੇ ਮੰਗੀ 2 ਕਰੋੜ ਦੀ ਫਿਰੌਤੀ
. . .  about 5 hours ago
ਅੱਜ ਬ੍ਰਿਸਬੇਨ 'ਚ ਭਾਰਤ ਆਪਣੇ ਆਸਟ੍ਰੇਲੀਆ ਦੌਰੇ ਦੀ ਕਰੇਗਾ ਸ਼ੁਰੂਆਤ
. . .  about 6 hours ago
ਅੱਜ ਦਾ ਵਿਚਾਰ
. . .  about 6 hours ago
ਉੜੀਸ਼ਾ : ਕਟਕ 'ਚ ਬੱਸ ਨਦੀ 'ਚ ਡਿੱਗੀ , 7 ਦੀ ਮੌਤ
. . .  1 day ago
1984 ਦੇ ਸਿੱਖ ਕਤਲੇਆਮ ਸੰਬੰਧੀ ਅਦਾਲਤ ਦੇ ਆਏ ਫ਼ੈਸਲੇ ਦਾ ਕੈਪਟਨ ਵੱਲੋਂ ਸਵਾਗਤ
. . .  1 day ago
ਫੂਡ ਪ੍ਰੋਸੈਸਿੰਗ ਵਿਭਾਗ ਲਈ ਹੋਈ ਓ.ਪੀ. ਸੋਨੀ ਦੀ ਨਿਯੁਕਤੀ
. . .  1 day ago
ਅਣਪਛਾਤੇ ਵਿਅਕਤੀਆਂ ਵੱਲੋਂ ਆਪ ਦੇ ਜ਼ਿਲ੍ਹਾ ਪ੍ਰਧਾਨ 'ਤੇ ਜਾਨਲੇਵਾ ਹਮਲਾ
. . .  1 day ago
ਉੜੀਸ਼ਾ ਸਰਕਾਰ ਵੱਲੋਂ ਮਹਿਲਾਵਾਂ ਦੇ ਰਾਖਵੇਂਕਰਨ ਸੰਬੰਧੀ ਵਿਧਾਨਸਭਾ 'ਚ ਮਤਾ ਪੇਸ਼
. . .  1 day ago
ਐਸ.ਆਈ. ਦੀ ਹੱਤਿਆ 'ਚ ਸ਼ਾਮਲ ਇਕ ਅੱਤਵਾਦੀ ਗ੍ਰਿਫ਼ਤਾਰ
. . .  1 day ago
ਦੇਸ਼ ਧ੍ਰੋਹ ਮਾਮਲੇ 'ਚ ਹਾਰਦਿਕ ਪਟੇਲ ਸਮੇਤ ਦੋ ਖ਼ਿਲਾਫ਼ ਦੋਸ਼ ਤੈਅ
. . .  1 day ago
ਲੁਧਿਆਣਾ ਅਗਨੀ ਕਾਂਡ : ਸਿੱਧੂ ਵੱਲੋਂ ਮ੍ਰਿਤਕ ਮੁਲਾਜ਼ਮਾਂ ਦੇ ਪੰਜ ਵਾਰਸਾਂ ਨੂੰ ਦਿੱਤੇ ਗਏ ਨੌਕਰੀ ਦੇ ਨਿਯੁਕਤੀ ਪੱਤਰ
. . .  1 day ago
ਵਰਧਾ ਹਾਦਸਾ : ਸਰਕਾਰ ਨੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ 5 ਲੱਖ ਰੁਪਏ ਦਾ ਮੁਆਵਜ਼ਾ ਦੇਣ ਦਾ ਕੀਤਾ ਐਲਾਨ
. . .  1 day ago
ਸਾਹਮਣੇ ਆਈਆਂ ਦੀਪਵੀਰ ਦੇ ਮਹਿੰਦੀ-ਸੰਗੀਤ ਸਮੇਤ ਕੋਂਕਣੀ ਰਿਵਾਜ ਨਾਲ ਹੋਏ ਵਿਆਹ ਦੀਆਂ ਤਸਵੀਰਾਂ
. . .  1 day ago
ਮਲੇਸ਼ੀਆ ਰਹਿੰਦੇ ਨੌਜਵਾਨ ਵੱਲੋਂ ਖ਼ੁਦਕੁਸ਼ੀ, ਪਰਿਵਾਰ 'ਚ ਸੋਗ ਦੀ ਲਹਿਰ
. . .  1 day ago
1984 ਸਿੱਖ ਕਤਲੇਆਮ ਮਾਮਲੇ 'ਚ ਯਸ਼ਪਾਲ ਨੂੰ ਫਾਂਸੀ ਤੇ ਸਹਿਰਾਵਤ ਨੂੰ ਉਮਰ ਕੈਦ ਦੀ ਸਜ਼ਾ
. . .  1 day ago
ਸੁਖਪਾਲ ਖਹਿਰਾ ਵੱਲੋਂ ਹਿੰਸਕ ਘਟਨਾਵਾਂ ਬਾਰੇ ਸਫ਼ੈਦ ਪੱਤਰ ਜਾਰੀ ਕਰਨ ਦੀ ਮੰਗ
. . .  1 day ago
ਕਾਦੀਆਂ ਖੇਤਰ ਦੇ ਆਗੂ ਅਕਾਲੀ ਦਲ 'ਚ ਸ਼ਾਮਲ
. . .  1 day ago
ਦਿੱਲੀ ਸਕੱਤਰੇਤ 'ਚ ਅਣਪਛਾਤੇ ਵਿਅਕਤੀ ਨੇ ਕੇਜਲੀਵਾਲ 'ਤੇ ਸੁੱਟਿਆ ਮਿਰਚ ਪਾਊਡਰ
. . .  1 day ago
ਆਸਟ੍ਰੇਲੀਆ ਤੋਂ ਵਾਪਸ ਭਾਰਤ ਪਹੁੰਚੇ ਡਾਕਟਰ ਨੂੰ ਜਾਅਲੀ ਟੈਕਸੀ ਵਾਲਿਆਂ ਨੇ ਲੁੱਟਿਆ
. . .  1 day ago
ਕਿਰਨ ਖੇਰ ਦੇ ਰਾਜਨੀਤਿਕ ਸਲਾਹਕਾਰ ਦੀ ਜਨਮਦਿਨ ਪਾਰਟੀ 'ਚ ਚੱਲੀ ਗੋਲੀ
. . .  about 1 hour ago
1984 ਸਿੱਖ ਕਤਲੇਆਮ ਮਾਮਲਾ : ਯਸ਼ਪਾਲ ਤੇ ਸਹਿਰਾਵਤ ਦੀ ਸਜਾ ਬਾਰੇ ਅਦਾਲਤ 'ਚ ਸੁਣਵਾਈ ਸ਼ੁਰੂ
. . .  1 day ago
ਸਿਹਤ ਸਬੰਧੀ ਕਾਰਨਾਂ ਕਰ ਕੇ ਨਹੀਂ ਲੜਾਂਗੀ ਲੋਕ ਸਭਾ ਚੋਣਾਂ- ਸੁਸ਼ਮਾ ਸਵਰਾਜ
. . .  about 1 hour ago
ਰਾਜਾਸਾਂਸੀ ਬੰਬ ਧਮਾਕਾ : ਪੁਲਿਸ ਵੱਲੋਂ ਸ਼ੱਕੀ ਵਿਅਕਤੀਆਂ ਨੂੰ ਹਿਰਾਸਤ 'ਚ ਲੈ ਕੇ ਕੀਤੀ ਜਾ ਰਹੀ ਹੈ ਪੁੱਛਗਿੱਛ
. . .  about 1 hour ago
ਟਰੰਪ ਸਰਕਾਰ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਸ਼ਰਨ ਦੇਣ ਤੋਂ ਨਹੀ ਕਰ ਸਕਦੀ ਇਨਕਾਰ- ਅਦਾਲਤ
. . .  7 minutes ago
ਛੱਤੀਸਗੜ੍ਹ ਵਿਧਾਨ ਸਭਾ ਚੋਣਾਂ : ਮੁੱਖ ਮੰਤਰੀ ਡਾ. ਰਮਨ ਸਿੰਘ ਨੇ ਪਾਈ ਵੋਟ
. . .  33 minutes ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 7 ਕੱਤਕ ਸੰਮਤ 550
ਿਵਚਾਰ ਪ੍ਰਵਾਹ: ਸੁਧਾਰ ਦਾ ਇਕ ਤਰੀਕਾ ਹੈ, ਸਖ਼ਤ ਅਨੁਸ਼ਾਸਨ ਅਤੇ ਪ੍ਰੇਰਨਾਮਈ ਵਿਹਾਰ। -ਅਗਿਆਤ

ਜੰਮੂ-ਕਸ਼ਮੀਰ

12 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਇਕ ਗਿ੍ਫ਼ਤਾਰ

ਖਰੜ, 22 ਅਕਤੂਬਰ (ਮਾਨ)-ਸਿਟੀ ਪੁਲਿਸ ਖਰੜ ਵਲੋਂ ਨਾਕਾਬੰਦੀ ਦੌਰਾਨ ਇਕ ਵਿਅਕਤੀ ਨੂੰ 12 ਬੋਤਲਾਂ ਨਾਜਾਇਜ਼ ਸ਼ਰਾਬ ਮਾਰਕਾ ਰਾਜਧਾਨੀ ਵਿਸਕੀ ਜੋ ਕਿ ਚੰਡੀਗੜ੍ਹ 'ਚ ਵਿਕਣਯੋਗ ਸੀ, ਸਮੇਤ ਗਿ੍ਫ਼ਤਾਰ ਕੀਤਾ ਗਿਆ ਹੈ | ਸਿਟੀ ਪੁਲਿਸ ਖਰੜ ਦੇ ਹੌਲਦਾਰ ਮੋਹਨ ਲਾਲ ਨੇ ਦੱਸਿਆ ...

ਪੂਰੀ ਖ਼ਬਰ »

ਪੀਣ ਵਾਲੇ ਪਾਣੀ ਦੀ ਕਿੱਲਤ ਤੋਂ ਪ੍ਰੇਸ਼ਾਨ ਲੋਕਾਂ ਵਲੋਂ ਰੋਸ ਪ੍ਰਦਰਸ਼ਨ

ਕਠੂਆ, 22 ਅਕਤੂਬਰ (ਗੁਰਮੀਤ ਸਿੰਘ)-ਕਸਬਾ ਚੜਵਾਲ 'ਚ ਪੀਣ ਵਾਲੇ ਪਾਣੀ ਦੀ ਕਿੱਲਤ ਦਾ ਸਾਹਮਣਾ ਕਰ ਰਹੇ ਪਿੰਡ ਟਾਂਡਾ ਦੇ ਵਾਸੀਆਂ 'ਚ ਪੀ. ਐਚ. ਈ. ਵਿਭਾਗ ਦੇ ਿਖ਼ਲਾਫ਼ ਰੋਸ ਹੈ | ਕੱਲ੍ਹ ਪਿੰਡ ਵਾਸੀਆਂ ਨੇ ਕਾਂਗਰਸ ਨੇਤਾ ਰਾਜ ਕੁਮਾਰ ਦੀ ਅਗਵਾਈ ਵਿਚ ਵਿਭਾਗ ਦੇ ਿਖ਼ਲਾਫ਼ ...

ਪੂਰੀ ਖ਼ਬਰ »

ਭਾਈ ਸੁਖਵਿੰਦਰ ਸਿੰਘ ਰਤਵਾੜਾ ਸਾਹਿਬ ਦੀ ਅਗਵਾਈ 'ਚ ਸਮਾਗਮ ਸਬੰਧੀ ਮੀਟਿੰਗ

ਮੁੱਲਾਂਪੁਰ ਗਰੀਬਦਾਸ, 22 ਅਕਤੂਬਰ (ਦਿਲਬਰ ਸਿੰਘ ਖੈਰਪੁਰ)- ਗੁਰਦੁਆਰਾ ਈਸ਼ਰ ਪ੍ਰਕਾਸ਼ ਰਤਵਾੜਾ ਸਾਹਿਬ ਵਿਖੇ ਹੋਣ ਜਾ ਰਹੇ ਸਾਲਾਨਾ 4 ਰੋਜ਼ਾ ਗੁਰਮਤਿ ਸਮਾਗਮਾਂ ਨੂੰ ਲੈ ਕੇ ਟਰੱਸਟੀ ਭਾਈ ਸੁਖਵਿੰਦਰ ਸਿੰਘ ਰਤਵਾੜਾ ਦੀ ਅਗਵਾਈ ਵਿਚ ਪਿੰਡ ਸੂੰਕ ਵਿਖੇ ਇਲਾਕੇ ਦੀਆਂ ...

ਪੂਰੀ ਖ਼ਬਰ »

ਡੇਰਾਬੱਸੀ ਦੇ ਕੌਾਸਲਰ ਬੱਤਰਾ ਦੀ ਦਿਨ-ਦਿਹਾੜੇ ਕਾਰ ਚੋਰੀ

ਡੇਰਾਬੱਸੀ, 22 ਅਕਤੂਬਰ (ਸ਼ਾਮ ਸਿੰਘ ਸੰਧੂ)-ਐਤਵਾਰ ਸਵੇਰੇ ਨਗਰ ਕੌਾਸਲ ਡੇਰਾਬੱਸੀ ਦੇ ਕੌਾਸਲਰ ਰਵਿੰਦਰ ਬੱਤਰਾ ਦੀ ਦਿਨ-ਦਿਹਾੜੇ ਸ੍ਰੀ ਰਾਮਲੀਲ੍ਹਾ ਮੈਦਾਨ 'ਚ ਪਾਰਕ ਕੀਤੀ ਹੋਈ ਸਵਿਫਟ ਕਾਰ ਚੋਰੀ ਹੋ ਗਈ | ਡੇਰਾਬੱਸੀ ਪੁਲਿਸ ਵਲੋਂ ਸ਼ਿਕਾਇਤ ਦਰਜ ਕਰਕੇ ਮਾਮਲੇ ਦੀ ...

ਪੂਰੀ ਖ਼ਬਰ »

ਬਹਾਦਰ ਪੁਲਿਸ ਮੁਲਾਜ਼ਮਾਂ ਦੀ ਕੁਰਬਾਨੀ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ : ਵੀ. ਨੀਰਜਾ

ਐੱਸ. ਏ. ਐੱਸ. ਨਗਰ, 22 ਅਕਤੂਬਰ (ਜਸਬੀਰ ਸਿੰਘ ਜੱਸੀ)-ਪੰਜਾਬ ਪੁਲਿਸ ਦੇ ਉਨ੍ਹਾਂ ਅਧਿਕਾਰੀਆਂ ਅਤੇ ਕਰਮਚਾਰੀਆਂ ਦੀਆਂ ਕੁਰਬਾਨੀਆਂ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ ਜਿਨ੍ਹਾਂ ਨੇ ਅਮਨ-ਕਾਨੂੰਨ ਦੀ ਵਿਵਸਥਾ ਅਤੇ ਦੇਸ਼ ਦੀ ਏਕਤਾ ਤੇ ਅਖੰਡਤਾ ਨੂੰ ਕਾਇਮ ਰੱਖਣ ਲਈ ...

ਪੂਰੀ ਖ਼ਬਰ »

ਅਣ-ਅਧਿਕਾਰਤ ਕਾਲੋਨੀਆਂ ਨੂੰ ਰੈਗੂਲਰ ਕਰਨ ਵਾਲੀ ਨੀਤੀ ਕਾਰਨ ਬਿਲਡਰਾਂ ਤੇ ਕਾਲੋਨਾਈਜ਼ਰਾਂ 'ਚ ਭਾਰੀ ਉਤਸ਼ਾਹ

ਜ਼ੀਰਕਪੁਰ, 22 ਅਕਤੂਬਰ (ਅਵਤਾਰ ਸਿੰਘ)-ਪੰਜਾਬ ਸਰਕਾਰ ਦੇ ਸਥਾਨਕ ਸਰਕਾਰਾਂ ਵਿਭਾਗ ਵਲੋਂ ਬੀਤੇ ਦਿਨੀਂ ਅਣ-ਅਧਿਕਾਰਤ ਕਾਲੋਨੀਆਂ ਨੂੰ ਰੈਗੂਲਰ ਕਰਨ ਲਈ ਜਾਰੀ ਕੀਤੀ ਨੀਤੀ ਕਾਰਨ ਖੇਤਰ ਦੇ ਬਿਲਡਰਾਂ ਅਤੇ ਕਲੋਨਾਈਜ਼ਰਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ¢ ਕੁਝ ...

ਪੂਰੀ ਖ਼ਬਰ »

ਲੋੜਵੰਦ ਤੇ ਬੇਸਹਾਰਾ ਲੋਕਾਂ ਦੀ ਮਦਦ ਕਰ ਕੇ ਮਾਨਸਿਕ ਸਕੂਨ ਮਿਲਦੈ : ਸਤਵੀਰ ਸੱਤੀ

ਮੁੱਲਾਂਪੁਰ ਗਰੀਬਦਾਸ, 22 ਅਕਤੂਬਰ (ਖੈਰਪੁਰ)- ਯੂਥ ਅਕਾਲੀ ਆਗੂ ਸਤਵੀਰ ਸਿੰਘ ਸੱਤੀ ਵਲੋਂ ਗਊ ਸੇਵਾ ਸੁਸਾਇਟੀ ਮੁੱਲਾਂਪੁਰ ਗਰੀਬਦਾਸ ਨੂੰ ਗਊ ਦਾਨ ਵਜੋਂ ਨਕਦ ਸਹਾਇਤਾ ਭੇਟ ਕੀਤੀ ਗਈ | ਇਸ ਮੌਕੇ ਸੱਤੀ ਨੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਸਾਨੂੰ ਗੁਰੂਆਂ ਦੇ ਦਰਸਾਏ ...

ਪੂਰੀ ਖ਼ਬਰ »

ਤ੍ਰੋਦਸ਼ੀ ਦਾ ਦਿਹਾੜਾ ਗੁਰਦੁਆਰਾ ਦਮਦਮਾ ਸਾਹਿਬ ਵਿਚ ਸ਼ਰਧਾਪੂਰਵਕ ਮਨਾਇਆ

ਊਨਾ, 22 ਅਕਤੂਬਰ (ਹਰਪਾਲ ਸਿੰਘ ਕੋਟਲਾ)- ਤ੍ਰੋਦਸ਼ੀ ਦਾ ਦਿਹਾੜਾ ਗੁਰਦੁਆਰਾ ਦਮਦਮਾ ਅਸਥਾਨ ਬਾਬਾ ਸਾਹਿਬ ਸਿੰਘ ਬੇਦੀ ਵਿਚ ਬਾਬਾ ਸਰਬਜੋਤ ਸਿੰਘ ਬੇਦੀ ਅਤੇ ਸਮੂਹ ਸਾਧ ਸੰਗਤ ਵਲੋਂ ਸ਼ਰਧਾ ਨਾਲ ਮਨਾਇਆ ਗਿਆ | ਸੋਮਵਾਰ ਸਵੇਰੇ ਸ਼੍ਰੀ ਅਖੰਡ ਸਾਹਿਬ ਦੇ ਭੋਗ ਤੋਂ ਉਪਰੰਤ ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਰਾਜ ਪੱਧਰੀ ਸਮਾਗਮ ਊਨਾ ਵਿਚ ਹੋਵੇਗਾ-ਬਾਬਾ ਸਰਬਜੋਤ ਸਿੰਘ ਬੇਦੀ

ਊਨਾ, 22 ਅਕਤੂਬਰ (ਹਰਪਾਲ ਸਿੰਘ ਕੋਟਲਾ)- ਗੁਰੂ ਨਾਨਕ ਦੇਵ ਜੀ ਦਾ 550 ਵਾਂ ਪ੍ਰਕਾਸ਼ ਪੁਰਬ ਮਨਾਉਣ ਲਈ ਪ੍ਰੋਗਰਾਮਾਂ ਦੀ ਰੂਪ ਰੇਖਾ ਪਿਆਰ ਕਰਨ ਲਈ ਗੁਰੂ ਨਾਨਕ ਮਿਸ਼ਨ ਸੰਸਥਾ ਦੀ ਵਿਸ਼ੇਸ਼ ਬੈਠਕ ਬਾਬਾ ਸਰਬਜੋਤ ਸਿੰਘ ਬੇਦੀ ਦੀ ਪ੍ਰਧਾਨਗੀ ਵਿਚ ਸੋਮਵਾਰ ਨੂੰ ਦਮਦਮਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX