ਤਾਜਾ ਖ਼ਬਰਾਂ


ਨਾਭਾ ਵਿਧਾਨ ਸਭਾ ਵਿੱਚ ਚਾਰ ਵਜੇ ਤੱਕ ਅਠਵੰਜਾ ਪ੍ਰਤੀਸ਼ਤ ਪੋਲਿੰਗ ਹੋਈ
. . .  2 days ago
ਆਈ.ਈ.ਡੀ ਧਮਾਕੇ 'ਚ 2 ਜਵਾਨ ਜ਼ਖਮੀ
. . .  17 minutes ago
ਰਾਏਪੁਰ, 21 ਮਈ - ਛੱਤੀਸਗੜ੍ਹ ਦੇ ਸੁਕਮਾ ਜ਼ਿਲ੍ਹੇ 'ਚ ਹੋਏ ਆਈ.ਈ.ਡੀ ਧਮਾਕੇ 'ਚ ਡੀ.ਆਰ.ਜੀ ਦੇ 2 ਜਵਾਨ ਜ਼ਖਮੀ ਹੋਏ...
ਮੁਇਨੁਲ ਹੱਕ ਭਾਰਤ 'ਚ ਭਾਰਤ ਦੇ ਨਵੇਂ ਹਾਈ ਕਮਿਸ਼ਨਰ ਨਿਯੁਕਤ
. . .  19 minutes ago
ਇਸਲਾਮਾਬਾਦ, 21 - ਪਾਕਿਸਤਾਨ ਨੇ ਮੁਇਨੁਲ ਹੱਕ ਨੂੰ ਭਾਰਤ 'ਚ ਆਪਣਾ ਨਵਾਂ ਹਾਈ ਕਮਿਸ਼ਨਰ ਨਿਯੁਕਤ ਕੀਤਾ...
ਅਮਿਤ ਸ਼ਾਹ ਅੱਜ ਕਰਨਗੇ ਐਨ.ਡੀ.ਏ ਆਗੂਆਂ ਨਾਲ ਮੁਲਾਕਾਤ
. . .  40 minutes ago
ਨਵੀਂ ਦਿੱਲੀ, 21 ਮਈ - ਐਗਜ਼ਿਟ ਪੋਲ ਤੋਂ ਬਾਅਦ ਭਾਜਪਾ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਸਰਕਾਰ ਦੇ ਗਠਨ ਨੂੰ ਲੈ ਕੇ ਐਨ.ਡੀ.ਏ ਦੇ ਆਗੂਆਂ ਨਾਲ ਮੁਲਾਕਾਤ...
ਬੋਰਵੈਲ 'ਚ ਡਿੱਗੀ ਬੱਚੀ ਦੀ ਮੌਤ
. . .  42 minutes ago
ਜੋਧਪੁਰ, 21 ਮਈ - ਰਾਜਸਥਾਨ ਦੇ ਜੋਧਪੁਰ ਵਿਖੇ ਬੀਤੀ ਸ਼ਾਮ ਬੋਰਵੈਲ 'ਚ ਡਿੱਗੀ ਬੱਚੀ ਦੀ ਮੌਤ ਹੋ ਗਈ। 13 ਘੰਟੇ ਚੱਲੇ ਬਚਾਅ ਅਭਿਆਨ ਤੋਂ ਬਾਅਦ ਵੀ ਬੱਚੀ ਨੂੰ ਬਚਾਇਆ ਨਹੀ ਜਾ...
ਨਿਕੋਬਾਰ 'ਚ ਭੂਚਾਲ ਦੇ ਝਟਕੇ ਮਹਿਸੂਸ
. . .  37 minutes ago
ਨਵੀਂ ਦਿੱਲੀ, 21 ਮਈ - ਨਿਕੋਬਾਰ 'ਚ ਅੱਜ ਸਵੇਰੇ 2.30 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ 4.5 ਮਾਪੀ...
ਸਾਬਕਾ ਐੱਫ-1 ਚੈਂਪੀਅਨ ਨਿਕੀ ਲਉਡਾ ਦਾ ਦੇਹਾਂਤ
. . .  about 1 hour ago
ਨਵੀਂ ਦਿੱਲੀ, 21 ਮਈ - ਸਾਬਕਾ ਐੱਫ-1 ਚੈਂਪੀਅਨ ਨਿਕੀ ਲਉਡਾ ਦਾ 70 ਸਾਲ ਦੀ ਉਮਰ 'ਚ ਦੇਹਾਂਤ ਹੋ ਗਿਆ। ਇਸ ਦੀ ਪੁਸ਼ਟੀ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੇ...
ਅੱਜ ਦਾ ਵਿਚਾਰ
. . .  about 1 hour ago
ਪਿੰਡ ਵਲੀਪੁਰ ਵਿਖੇ ਆਰ.ਐੱਮ.ਪੀ. ਡਾਕਟਰ ਨੂੰ ਗੋਲੀਆਂ ਮਾਰ ਕੇ ਕੀਤਾ ਜ਼ਖ਼ਮੀ
. . .  1 day ago
ਤਰਨ ਤਾਰਨ, 20 ਮਈ (ਹਰਿੰਦਰ ਸਿੰਘ)-ਥਾਣਾ ਸਦਰ ਤਰਨ ਤਾਰਨ ਅਧੀਨ ਪੈਂਦੇ ਪਿੰਡ ਵਲੀਪੁਰ ਵਿਖੇ ਆਰ.ਐਮ.ਪੀ. ਡਾਕਟਰ ਵਜੋਂ ਕੰਮ ਕਰਦੇ ਇਕ ਵਿਅਕਤੀ ਨੂੰ ਪਿੰਡ ਦੇ ਇਕ ਨੌਜਵਾਨ ਨੇ ਆਪਣੇ ਸਾਥੀਆਂ
ਦਿੱਲੀ ਦੇ ਸੰਗਮ ਬਿਹਾਰ 'ਚ ਵਿਅਕਤੀ ਦਾ ਚਾਕੂ ਮਾਰ ਕੇ ਕਤਲ
. . .  1 day ago
ਨਵੀਂ ਦਿੱਲੀ, 20 ਮਈ- ਦਿੱਲੀ ਦੇ ਸੰਗਮ ਬਿਹਾਰ 'ਚ ਇਕ 29 ਸਾਲ ਦੇ ਵਿਅਕਤੀ ਦਾ ਕੁਝ ਅਣਪਛਾਤੇ ਹਮਲਾਵਰਾਂ ਵੱਲੋਂ ਚਾਕੂ ਮਾਰ ਕੇ ਕਤਲ ਕੀਤਾ ਜਾਣ ਦੀ ਮਾਮਲਾ ਸਾਹਮਣੇ ਆਇਆ...
ਅੰਮ੍ਰਿਤਸਰ ਦੇ ਵਿਧਾਨ ਸਭਾ ਹਲਕਾ ਰਾਜਾਸਾਂਸੀ 'ਚ 22 ਮਈ ਨੂੰ ਮੁੜ ਪੈਣਗੀਆਂ ਵੋਟਾਂ
. . .  1 day ago
ਅੰਮ੍ਰਿਤਸਰ, 20 ਮਈ (ਅਮਨ ਮੈਨੀ) - ਰਾਜਾਸਾਂਸੀ ਵਿਧਾਨ ਸਭਾ ਹਲਕੇ ਦੇ ਪੋਲਿੰਗ ਸਟੇਸ਼ਨ ਨੰਬਰ 123 'ਤੇ 22 ਮਈ ਨੂੰ ਮੁੜ ਵੋਟਾਂ ਪੈਣਗੀਆਂ। ਇਸ ਦੇ ਨਾਲ ਹੀ ਦੱਸ ਦੇਈਏ ਕਿ ਵੋਟਿੰਗ ਦਾ ਸਮਾਂ 7 ਵਜੇ ਤੋਂ ਸ਼ਾਮ 6 ਵਜੇ ਤਕ ਹੋਵੇਗਾ। ਇਸ ਸੰਬੰਧੀ....
ਨਸ਼ੇ ਦੀ ਓਵਰ ਡੋਜ਼ ਲੈਣ ਕਾਰਨ ਨੌਜਵਾਨ ਦੀ ਮੌਤ
. . .  1 day ago
ਹੰਡਿਆਇਆ, 20 ਮਈ (ਗੁਰਜੀਤ ਸਿੰਘ ਖੁੱਡੀ)- ਜ਼ਿਲ੍ਹਾ ਬਰਨਾਲਾ ਦੇ ਪਿੰਡ ਖੁੱਡੀ ਕਲਾਂ ਵਿਖੇ ਆਏ ਪਿੰਡ ਮਾਂਗੇਵਾਲ ਦੇ ਵਾਸੀ ਸੁਖਦੇਵ ਸਿੰਘ ਪੁੱਤਰ ਦਰਸ਼ਨ ਦੀ ਨਸ਼ੇ ਦੀ ਓਵਰ ਡੋਜ਼ ਲੈਣ ਦੇ ਕਾਰਨ....
ਮਹਾਰਾਸ਼ਟਰ ਮਹਿਲਾ ਕਮਿਸ਼ਨ ਨੇ ਵਿਵੇਕ ਓਬਰਾਏ ਨੂੰ ਨੋਟਿਸ ਕੀਤਾ ਜਾਰੀ
. . .  1 day ago
ਨਵੀਂ ਦਿੱਲੀ, 20 ਮਈ- ਬਾਲੀਵੁੱਡ ਅਦਾਕਾਰ ਵਿਵੇਕ ਓਬਰਾਏ ਇੰਨੀ ਦਿਨੀਂ ਆਪਣੀ ਫ਼ਿਲਮ 'ਪੀ.ਐਮ ਨਰਿੰਦਰ ਮੋਦੀ' ਨੂੰ ਲੈ ਕੇ ਚਰਚਾ ਦਾ ਵਿਸ਼ਾ ਬਣੇ ਹੋਏ ਹਨ। ਇਸ ਦੌਰਾਨ, ਐਗਜ਼ਿਟ ਪੋਲ ਦੇ ਨਤੀਜਿਆਂ ਨੂੰ ਲੈ ਕੇ ਵਿਵੇਕ ਨੇ ਆਪਣੇ ਟਵਿਟਰ ਹੈਂਡਲ 'ਤੇ ਇਕ ਪੋਸਟ ....
ਅਫ਼ਗ਼ਾਨਿਸਤਾਨ 'ਚ 11 ਤਾਲਿਬਾਨੀ ਅੱਤਵਾਦੀ ਢੇਰ
. . .  1 day ago
ਕਾਬੁਲ, 20 ਮਈ- ਅਫ਼ਗ਼ਾਨਿਸਤਾਨ ਦੇ ਪੱਛਮੀ ਪ੍ਰਾਂਤ ਫਰਾਹ 'ਚ ਨਾਟੋ ਦੀ ਅਗਵਾਈ ਹੇਠ ਗੱਠਜੋੜ ਫੌਜ ਦੇ ਹਵਾਈ ਹਮਲਿਆਂ 'ਚ 11 ਅੱਤਵਾਦੀ ਮਾਰੇ ਗਏ ਹਨ। ਸੂਬਾਈ ਪੁਲਿਸ ਦੇ ਬੁਲਾਰੇ ਵੱਲੋਂ ਇਹ ਜਾਣਕਾਰੀ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਗੱਠਜੋੜ....
ਮਮਤਾ ਨੂੰ ਮਿਲਣ ਲਈ ਕੋਲਕਾਤਾ ਪਹੁੰਚੇ ਚੰਦਰਬਾਬੂ ਨਾਇਡੂ
. . .  1 day ago
ਕੋਲਕਾਤਾ, 20 ਮਈ- ਤੇਲਗੂ ਦੇਸ਼ਮ ਪਾਰਟੀ ਦੇ ਪ੍ਰਧਾਨ ਚੰਦਰਬਾਬੂ ਨਾਇਡੂ ਤ੍ਰਿਣਮੂਲ ਕਾਂਗਰਸ ਦੀ ਪ੍ਰਧਾਨ ਅਤੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੂੰ ਮਿਲਣ ਲਈ ਅੱਜ...
ਘਰੇਲੂ ਲੜਾਈ ਦੌਰਾਨ ਹਿੰਸਕ ਹੋਇਆ ਪਤੀ, ਦੰਦੀਆਂ ਵੱਢ ਕੇ ਕੱਟਿਆ ਪਤਨੀ ਦਾ ਨੱਕ
. . .  1 day ago
ਪਿਕਅਪ ਵਲੋਂ ਟੱਕਰ ਮਾਰੇ ਜਾਣ ਕਾਰਨ ਮਾਂ-ਪੁੱਤ ਦੀ ਮੌਤ
. . .  1 day ago
ਅੰਮ੍ਰਿਤਸਰ ਦੇ ਪਿੰਡ ਸ਼ਹੂਰਾ ਦੇ ਇੱਕ ਪੋਲਿੰਗ ਬੂਥ ਦੀ ਚੋਣ ਰੱਦ
. . .  1 day ago
ਜੇਲ੍ਹ 'ਚ ਬੰਦ ਨਵਾਜ਼ ਸ਼ਰੀਫ਼ ਨੇ ਹਾਈਕੋਰਟ 'ਚ ਫਿਰ ਦਾਇਰ ਕੀਤੀ ਜ਼ਮਾਨਤ ਪਟੀਸ਼ਨ
. . .  1 day ago
ਅੱਤਵਾਦੀਆਂ ਵਲੋਂ ਗੋਲੀਆਂ ਮਾਰ ਕੇ ਜ਼ਖ਼ਮੀ ਕੀਤੇ ਸਿਆਸੀ ਆਗੂ ਦੀ ਮੌਤ
. . .  1 day ago
ਪਾਕਿਸਤਾਨੀ ਕ੍ਰਿਕਟਰ ਆਸਿਫ਼ ਅਲੀ ਦੀ ਦੋ ਸਾਲਾ ਦੀ ਧੀ ਕੈਂਸਰ ਕਾਰਨ ਮੌਤ
. . .  1 day ago
ਲੁਧਿਆਣਾ 'ਚ ਚੱਲਦੇ ਆਟੋ ਨੂੰ ਅਚਾਨਕ ਲੱਗੀ ਅੱਗ
. . .  1 day ago
ਐਡਮਿਰਲ ਸੁਨੀਲ ਲਾਂਬਾ ਨੇ ਰਾਸ਼ਟਰਪਤੀ ਕੋਵਿੰਦ ਨਾਲ ਕੀਤੀ ਮੁਲਾਕਾਤ
. . .  1 day ago
ਮਹਾਰਾਸ਼ਟਰ ਦੇ ਗੜ੍ਹਚਿਰੌਲੀ 'ਚ ਸੁਰੱਖਿਆ ਬਲਾਂ ਅਤੇ ਨਕਸਲੀਆਂ ਵਿਚਾਲੇ ਮੁਠਭੇੜ
. . .  1 day ago
ਤਲਵੰਡੀ ਸਾਬੋ ਗੋਲੀਬਾਰੀ ਮਾਮਲਾ : ਸਾਬਕਾ ਅਕਾਲੀ ਵਿਧਾਇਕ ਸਮੇਤ ਸਾਥੀਆਂ 'ਤੇ ਮਾਮਲਾ ਦਰਜ
. . .  1 day ago
ਕੌਮਾਂਤਰੀ ਸਰਹੱਦ ਤੋਂ ਲੱਖਾਂ ਦੀ ਨਕਦੀ ਸਣੇ ਪੰਜ ਸ਼ੱਕੀ ਗ੍ਰਿਫ਼ਤਾਰ
. . .  1 day ago
ਬਿਸ਼ਕੇਕ ਵਿਖੇ ਹੋਣ ਵਾਲੀ ਐੱਸ. ਸੀ. ਓ. ਦੇ ਵਿਦੇਸ਼ ਮੰਤਰੀਆਂ ਦੀ ਬੈਠਕ 'ਚ ਹਿੱਸਾ ਲੈਣਗੇ ਸੁਸ਼ਮਾ ਸਵਰਾਜ
. . .  1 day ago
ਕਾਲਾ ਹਿਰਨ ਸ਼ਿਕਾਰ ਮਾਮਲਾ : ਸੈਫ਼, ਤੱਬੂ, ਸੋਨਾਲੀ, ਨੀਲਮ ਦੀਆਂ ਵਧੀਆਂ ਮੁਸ਼ਕਲਾਂ, ਫਿਰ ਜਾਰੀ ਹੋਏ ਨੋਟਿਸ
. . .  1 day ago
ਲੈਫ਼ਟੀਨੈਂਟ ਜਨਰਲ ਰਣਬੀਰ ਸਿੰਘ ਨੇ ਕਿਹਾ- 2016 'ਚ ਹੋਈ ਪਹਿਲੀ ਸਰਜੀਕਲ ਸਟ੍ਰਾਈਕ
. . .  1 day ago
ਪਤਨੀ ਦੀ ਹੱਤਿਆ ਤੋਂ ਬਾਅਦ ਪਤੀ ਵਲੋਂ ਖ਼ੁਦਕੁਸ਼ੀ ਦੀ ਕੋਸ਼ਿਸ਼
. . .  1 day ago
ਲੋਕ ਸਭਾ ਚੋਣਾਂ ਦੇ ਖ਼ਤਮ ਹੁੰਦਿਆਂ ਹੀ ਕੁੱਲੂ ਰਵਾਨਾ ਹੋਏ ਸੰਨੀ ਦਿਓਲ
. . .  1 day ago
ਮਾਇਆਵਤੀ ਨੂੰ ਮਿਲਣ ਪਹੁੰਚੇ ਅਖਿਲੇਸ਼ ਯਾਦਵ
. . .  1 day ago
ਕੱਲ੍ਹ ਹੋ ਸਕਦੀ ਹੈ ਕੇਂਦਰੀ ਕੈਬਨਿਟ ਦੀ ਬੈਠਕ
. . .  1 day ago
ਓਮਪ੍ਰਕਾਸ਼ ਰਾਜਭਰ ਉੱਤਰ ਪ੍ਰਦੇਸ਼ ਕੈਬਨਿਟ ਤੋਂ ਬਰਖ਼ਾਸਤ, ਯੋਗੀ ਨੇ ਰਾਜਪਾਲ ਕੋਲ ਕੀਤੀ ਸੀ ਸਿਫ਼ਾਰਸ਼
. . .  1 day ago
ਰੇਲ ਗੱਡੀ ਹੇਠਾਂ ਆਉਣ ਕਾਰਨ ਔਰਤ ਦੀ ਮੌਤ
. . .  1 day ago
ਸਿੰਗਾਪੁਰ ਜਾ ਰਹੇ ਜਹਾਜ਼ ਦੀ ਚੇਨਈ ਦੇ ਹਵਾਈ ਅੱਡੇ 'ਤੇ ਹੋਈ ਐਮਰਜੈਂਸੀ ਲੈਂਡਿੰਗ
. . .  1 day ago
ਬ੍ਰਾਜ਼ੀਲ ਦੇ ਬਾਰ 'ਚ ਹੋਈ ਗੋਲੀਬਾਰੀ 'ਚ 11 ਲੋਕਾਂ ਦੀ ਮੌਤ
. . .  1 day ago
ਦੋ ਬੱਸਾਂ ਵਿਚਾਲੇ ਹੋਈ ਜ਼ਬਰਦਸਤ ਟੱਕਰ 'ਚ 2 ਯਾਤਰੀਆਂ ਦੀ ਮੌਤ, 20 ਜ਼ਖ਼ਮੀ
. . .  1 day ago
ਐਗਜ਼ਿਟ ਪੋਲ ਨਾਲ ਸ਼ੇਅਰ ਬਾਜ਼ਾਰ ਵਿਚ ਤੇਜ਼ੀ
. . .  about 1 hour ago
ਲੋੜ ਪਈ ਤਾਂ ਕਾਂਗਰਸ ਨੂੰ ਦੇ ਸਕਦੈ ਹਾਂ ਸਮਰਥਨ
. . .  27 minutes ago
ਕਾਂਗਰਸੀ ਵਰਕਰਾਂ ਤੇ ਜਾਨਲੇਵਾ ਹਮਲਾ 4 ਜ਼ਖ਼ਮੀ
. . .  52 minutes ago
ਚੱਲਦੀ ਬੱਸ 'ਚ ਲੱਗੀ ਭਿਆਨਕ ਅੱਗ
. . .  53 minutes ago
ਕੈਪਟਨ ਅਮਰਿੰਦਰ ਸਿੰਘ, ਪ੍ਰਨੀਤ ਕੌਰ, ਬੀਬਾ ਜੈਇੰਦਰ ਕੌਰ ਵੋਟ ਪਾਉਣ ਲਈ ਪੁੱਜੇ
. . .  2 days ago
ਮਹਿਲਾ ਵੋਟਰ ਨੂੰ ਆਕਰਸ਼ਤ ਕਰਨ ਲਈ ਬਣਾਇਆ ਗਿਆ ਪਿੰਕ ਪੋਲਿੰਗ ਬੂਥ ਦੇ ਬਾਹਰ ਖੜ੍ਹੇ ਚੋਣ ਮੁਲਾਜ਼ਮ
. . .  2 days ago
ਖੇਮਕਰਨ : ਪਿੰਡ ਘਰਿਆਲਾ 'ਚ ਕੁਲ ਵੋਟਾਂ 7044 'ਚੋਂ ਕੇਵਲ 3630 ਵੋਟਾਂ ਪੋਲ ਹੋਈਆਂ
. . .  2 days ago
ਲੁਧਿਆਣਾ 'ਚ ਹੋਈ 62.15 ਫ਼ੀਸਦੀ ਵੋਟਿੰਗ
. . .  2 days ago
ਬੱਚੀਵਿੰਡ-ਪਿੰਡ ਸਾਰੰਗੜਾ ਵਿਖੇ ਦੇਰ ਸ਼ਾਮ ਹੋਈ ਹਿੰਸਾ ਵਿਚ ਅਕਾਲੀ ਸਮਰਥਕ ਜ਼ਖਮੀ
. . .  2 days ago
ਸ੍ਰੀ ਮੁਕਤਸਰ ਸਾਹਿਬ: ਰਾਣੀਵਾਲਾ ਵਿਖੇ ਵੋਟਿੰਗ ਪਾਰਟੀ ਦੀ ਬੱਸ ਨੂੰ ਘੇਰਿਆ
. . .  2 days ago
ਲੋਕ ਸਭਾ ਹਲਕਾ ਫ਼ਤਿਹਗੜ੍ਹ ਸਾਹਿਬ ਵਿਚ 65.65 ਫ਼ੀਸਦੀ ਵੋਟਾਂ ਪਈਆਂ-ਡਾ. ਪ੍ਰਸ਼ਾਂਤ ਕੁਮਾਰ ਗੋਇਲ
. . .  2 days ago
ਲੋਕ ਸਭਾ ਹਲਕਾ ਖਡੂਰ ਸਾਹਿਬ ਵਿਚ ਵੋਟਾਂ ਦੌਰਾਨ ਹੋਇਆ 64.17 ਫ਼ੀਸਦੀ ਮਤਦਾਨ
. . .  2 days ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 7 ਕੱਤਕ ਸੰਮਤ 550

ਲੁਧਿਆਣਾ

ਜ਼ਿਲ੍ਹਾ ਲੁਧਿਆਣਾ 'ਚ ਪਟਾਕੇ ਵੇਚਣ ਦੇ ਆਰਜ਼ੀ ਲਾਇਸੰਸ ਲੈਣ ਲਈ ਕਾਗਜ਼ੀ ਲੜਾਈ 26 ਤੋਂ

ਲੁਧਿਆਣਾ, 22 ਅਕਤੂਬਰ (ਪੁਨੀਤ ਬਾਵਾ)-ਪੰਜਾਬ ਤੇ ਹਰਿਆਣਾ ਹਾਈਕੋਰਟ ਦੀਆਂ ਹਦਾਇਤਾਂ ਅਨੁਸਾਰ ਲੁਧਿਆਣਾ ਜ਼ਿਲ੍ਹੇ ਵਿਚ ਪਟਾਕੇ ਵੇਚਣ ਦੇ ਆਰਜ਼ੀ ਲਾਇਸੰਸ ਲੈਣ ਲਈ ਚਾਹਵਾਨਾਂ 'ਚ ਕਾਗਜ਼ੀ ਲੜਾਈ 26 ਅਕਤੂਬਰ ਤੋਂ ਸ਼ੁਰੂ ਹੋ ਰਹੀ ਹੈ | ਜਦਕਿ ਆਰਜ਼ੀ ਲਾਇਸੰਸ ਲੈਣ ਦੇ ਚਾਹਵਾਨਾਂ ਦੀਆਂ ਆਈਆਂ ਅਰਜ਼ੀਆਂ 'ਚੋਂ 29 ਅਕਤੂਬਰ ਨੂੰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਡਰਾਅ ਰਾਹੀਂ 40 ਕਿਸਮਤ ਵਾਲਿਆਂ ਦੇ ਨਾਂਅ ਲਾਇਸੰਸ ਜਾਰੀ ਕੀਤੇ ਜਾਣਗੇ |ਪ੍ਰਾਪਤ ਜਾਣਕਾਰੀ ਅਨੁਸਾਰ ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਅਗਰਵਾਲ ਨੇ ਕਿਹਾ ਹੈ ਕਿ ਪੁਲਿਸ ਕਮਿਸ਼ਨਰੇਟ ਅਧੀਨ ਲਾਇਸੰਸ ਪ੍ਰਾਪਤ ਕਰਨ ਲਈ ਦਰਖ਼ਾਸਤਾਂ ਲਾਇਸੰਸੀ ਸ਼ਾਖ਼ਾ, ਪੁਲਿਸ ਕਮਿਸ਼ਨਰੇਟ ਦਫ਼ਤਰ, ਲੁਧਿਆਣਾ ਤੋਂ ਫਾਰਮ ਪ੍ਰਾਪਤ ਕੀਤੇ ਅਤੇ ਜਮ੍ਹਾਂ ਕਰਵਾਏ ਜਾ ਸਕਦੇ ਹਨ | ਜਦੋਂਕਿ ਖੰਨਾ ਲਈ ਅਰਜ਼ੀਆਂ ਫੁੱਟਕਲ ਸ਼ਾਖ਼ਾ (ਐਮ. ਏ. ਬਰਾਂਚ) ਦਫ਼ਤਰ ਡਿਪਟੀ ਕਮਿਸ਼ਨਰ ਲੁਧਿਆਣਾ ਵਿਖੇ ਦਿੱਤੀਆਂ ਜਾ ਸਕਦੀਆਂ ਹਨ | ਉਨ੍ਹਾਂ ਕਿਹਾ ਕਿ ਇਸ ਵਾਰ ਸਾਲ 2016 ਦੇ ਮੁਕਾਬਲੇ ਸਿਰਫ਼ 20 ਫ਼ੀਸਦੀ ਲਾਇਸੰਸ ਹੀ ਲੋੜੀਂਦੀ ਪੜਤਾਲ ਉਪਰੰਤ ਲਾਟਰੀ ਪ੍ਰਣਾਲੀ ਰਾਹੀਂ ਜਾਰੀ ਕੀਤੇ ਜਾਣਗੇ | ਸ੍ਰੀ ਅਗਰਵਾਲ ਨੇ ਕਿਹਾ ਕਿ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕੀਤੇ ਗਏ ਹੁਕਮ ਦੀ ਪਾਲਣਾ ਕਰਦਿਆਂ ਇਸ ਵਾਰ ਪਟਾਕੇ ਸਿਰਫ਼ ਨਿਰਧਾਰਤ ਥਾਵਾਂ 'ਤੇ ਵੀ ਵੇਚੇ ਜਾ ਸਕਣਗੇ | ਜ਼ਿਲ੍ਹਾ ਲੁਧਿਆਣਾ 'ਚ ਪਟਾਕੇ ਵੇਚਣ ਲਈ 7 ਥਾਵਾਂ ਪੈਂਦੀਆਂ ਹਨ | ਜਿਨ੍ਹਾਂ 'ਚ 37 ਲਾਇਸੰਸ ਜਾਰੀ ਕੀਤੇ ਜਾਣੇ ਹਨ | ਖੰਨਾ 'ਚ ਇੱਕ ਥਾਂ ਹੈ, ਜਿੱਥੇ 3 ਲਾਇਸੰਸ ਜਾਰੀ ਕੀਤੇ ਜਾਣੇ ਹਨ | ਸ੍ਰੀ ਅਗਰਵਾਲ ਨੇ ਕਿਹਾ ਕਿ ਲਾਇਸੰਸ ਲਈ ਫਾਰਮ/ਅਰਜ਼ੀ ਦੇਣ ਸਮੇਂ ਪ੍ਰਾਪਤ ਕੀਤੀ ਬੁੱਕਲੈਟ 'ਚ ਦਿੱਤੀ ਚੈਕਲਿਸਟ ਅਨੁਸਾਰ ਦਸਤਾਵੇਜ਼ ਜਮ੍ਹਾਂ ਕਰਵਾ ਸਕਦੇ ਹਨ |
ਕਿਹੜੀਆਂ ਥਾਵਾਂ 'ਤੇ ਵਿਕਣਗੇ ਪਟਾਕੇ
ਪੁਲਿਸ ਕਮਿਸ਼ਨਰੇਟ ਲੁਧਿਆਣਾ ਤੇ ਖੰਨਾ ਵਿਚ ਇਹ ਸਾਈਟਾਂ ਦਾਣਾ ਮੰਡੀ ਸਲੇਮ ਟਾਬਰੀ (13), ਸੈਕਟਰ 39 ਚੰਡੀਗੜ੍ਹ ਰੋਡ ਸਾਹਮਣੇ ਵਰਧਮਾਨ ਮਿੱਲ (09), ਮਾਡਲ ਟਾਊਨ ਐਕਸਟੈਂਨਸ਼ਨ (01), ਪੱਖੋਵਾਲ ਰੋਡ ਨੇੜੇ ਨਹਿਰ ਦਾ ਪੁੱਲ ਲੁਧਿਆਣਾ (04), ਦੁੱਗਰੀ ਫੇਜ਼ 01 ਗਲਾਡਾ ਗਰਾਊਾਡ ਲੁਧਿਆਣਾ (04), ਸਬ ਰਜਿਸਟਰਾਰ ਦਫ਼ਤਰ ਸਾਹਮਣੇ ਹੈਬੋਵਾਲ ਲੁਧਿਆਣਾ (03), ਪ੍ਰਾਈਵੇਟ ਸਾਈਟ ਨੇੜੇ ਲੋਧੀ ਕਲੱਬ, ਲੁਧਿਆਣਾ (03), ਖੰਨਾ ਅਟਵਾਲ ਪੈਲੇਸ ਦੇ ਨਾਲ ਖਾਲੀ ਪਈ ਜਗ੍ਹਾ (03) ਸ਼ਾਮਿਲ ਹਨ |

ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਮੌਕੇ ਵਿਸ਼ਾਲ ਸ਼ੋਭਾ ਯਾਤਰਾ ਕੱਢੀ

ਲੁਧਿਆਣਾ, 22 ਅਕਤੂਬਰ (ਕਵਿਤਾ ਖੁੱਲਰ)-ਲੋਕ ਸਭਾ ਮੈਂਬਰ ਸ. ਰਵਨੀਤ ਸਿੰਘ ਬਿੱਟੂ ਨੇ ਭਗਵਾਨ ਵਾਲਮੀਕੀ ਜੀ ਨੂੰ ਪੂਰੀ ਸ਼ਿ੍ਸ਼ਟੀ ਦਾ ਭਗਵਾਨ ਕਹਿੰਦਿਆਂ ਸਾਰੀ ਮਨੁੱਖਤਾ ਨੂੰ ਉਨ੍ਹਾਂ ਵਲੋਂ ਦਰਸਾਏ ਰਸਤੇ 'ਤੇ ਚੱਲਣ ਦੀ ਅਪੀਲ ਕੀਤੀ ਹੈ | ਉਹ ਅੱਜ ਭਗਵਾਨ ਵਾਲਮੀਕੀ ਜੀ ...

ਪੂਰੀ ਖ਼ਬਰ »

ਰੇਲਵੇ ਲਾਈਨ ਨੇੜੇ ਨਾਜਾਇਜ਼ ਕਬਜ਼ੇ ਹਟਾਏ

ਲੁਧਿਆਣਾ, 22 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ-ਧੂਰੀ ਲਾਈਨ ਨੇੜੇ ਲੋਕਾਂ ਵਲੋਂ ਕੀਤੇ ਨਾਜਾਇਜ਼ ਕਬਜ਼ੇ ਹਟਾਉਣ ਦੀ ਪੁਲਿਸ ਵਲੋਂ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਿਸ ਤਹਿਤ ਅੱਜ ਰੇਲਵੇ ਪੁਲਿਸ ਵਲੋਂ ਇਕ ਦਰਜਨ ਦੇ ਕਰੀਬ ਨਾਜਾਇਜ਼ ਕਬਜ਼ੇ ਹਟਾ ਦਿੱਤੇ ਗਏ ...

ਪੂਰੀ ਖ਼ਬਰ »

ਕੈਦੀ ਵਲੋਂ ਜੇਲ੍ਹ 'ਚ ਫਾਹਾ ਲੈ ਕੇ ਖ਼ੁਦਕੁਸ਼ੀ

ਲੁਧਿਆਣਾ, 22 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਜੇਲ੍ਹ ਵਿਚ ਇਕ ਕੈਦੀ ਨੇ ਫ਼ਾਹਾ ਲਗਾ ਕੇ ਖ਼ੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਮਿ੍ਤਕ ਦੀ ਸ਼ਨਾਖ਼ਤ ਹਰਪ੍ਰੀਤ ਸਿੰਘ ਪੁੱਤਰ ਸਾਧੂ ਸਿੰਘ ਵਜੋਂ ਕੀਤੀ ਗਈ ਹੈ | ਹਰਪ੍ਰੀਤ ਿਖ਼ਲਾਫ਼ ਥਾਣਾ ਮਲੋਦ ...

ਪੂਰੀ ਖ਼ਬਰ »

ਅੱਜ ਤੇ ਕੱਲ੍ਹ ਮੀਟ ਅਤੇ ਆਂਡਿਆਂ ਦੀਆਂ ਦੁਕਾਨਾਂ, ਹੋਟਲਾਂ/ਢਾਬਿਆਂ 'ਤੇ ਰਹੇਗੀ ਮੁਕੰਮਲ ਪਾਬੰਦੀ

ਲੁਧਿਆਣਾ, 22 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਦੇ ਪੁਲਿਸ ਕਮਿਸ਼ਨਰ ਡਾ. ਸੁਖਚੈਨ ਸਿੰਘ ਗਿੱਲ ਨੇ ਧਾਰਾ 144 ਤਹਿਤ ਅਜਰ ਅਮਰ ਤਿਰਕਾਲ ਦਰਸ਼ੀ ਭਗਵਾਨ ਬਾਲਮੀਕਿ ਮਹਾਰਾਜ ਜੀ ਦੇ ਪਾਵਨ ਪ੍ਰਗਟ ਉਤਸਵ 'ਤੇ ਕਮਿਸ਼ਨਰੇਟ ਲੁਧਿਆਣਾ ਏਰੀਆ ਦੀਆਂ ਸਾਰੀਆਂ ਮੀਟ ਤੇ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਬਜ਼ੁਰਗ ਦੀ ਮੌਤ

ਲੁਧਿਆਣਾ, 22 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਜੋਧੇਵਾਲ ਚੌਕ ਨੇੜੇ ਹੋਏ ਸੜਕ ਹਾਦਸੇ 'ਚ ਇਕ ਬਜੁਰਗ ਦੀ ਮੌਤ ਹੋ ਗਈ ਹੈ | ਜਾਣਕਾਰੀ ਅਨੁਸਾਰ ਮਿ੍ਤਕ ਦੀ ਸ਼ਨਾਖ਼ਤ ਇੰਦਰਜੀਤ ਸਿੰਘ (67) ਵਜੋਂ ਕੀਤੀ ਗਈ ਹੈ | ਇੰਦਰਜੀਤ ਅੱਜ ਸਵੇਰੇ ਐਕਟਿਵਾ 'ਤੇ ਜਾ ਰਿਹਾ ਸੀ ਕਿ ...

ਪੂਰੀ ਖ਼ਬਰ »

ਅੱਗ ਨਾਲ ਝੁਲਸੀ 12 ਸਾਲਾ ਲੜਕੀ ਦੀ ਮੌਤ

ਲੁਧਿਆਣਾ, 22 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਫ਼ੌਜੀ ਕਾਲੋਨੀ 'ਚ ਅੱਗ ਲੱਗਣ ਨਾਲ ਝੁਲਸੀ 12 ਸਾਲ ਦੀ ਲੜਕੀ ਦੀ ਮੌਤ ਹੋ ਗਈ ਹੈ | ਜਾਣਕਾਰੀ ਅਨੁਸਾਰ ਮਿ੍ਤਕ ਦੀ ਸ਼ਨਾਖ਼ਤ ਪਿ੍ਯਾ ਪੁਤਰੀ ਰਜੇਸ਼ ਕੁਮਾਰ ਵਜੋਂ ਕੀਤੀ ਗਈ ਹੈ | ਪਿ੍ਯਾ ਬੀਤੇ ਦਿਨ ਸਟੋਫ 'ਤੇ ਖ਼ਾਣਾ ...

ਪੂਰੀ ਖ਼ਬਰ »

ਹਲਕਾ ਆਤਮ ਨਗਰ 'ਚ ਪਿਉ ਵਲੋਂ ਨਸ਼ਾ ਤੇ ਪੁੱਤ ਵਲੋਂ ਜੂਆ ਖਿਡਾਉਣ ਦਾ ਕੰਮ ਧੜੱਲੇ ਨਾਲ ਜਾਰੀ

ਲੁਧਿਆਣਾ, 22 ਅਕਤੂਬਰ (ਪੁਨੀਤ ਬਾਵਾ)-ਲੁਧਿਆਣਾ ਦੇ ਵਿਧਾਨ ਸਭਾ ਹਲਕਾ ਆਤਮ ਨਗਰ ਦੀ ਇਕ ਕਲੋਨੀ ਵਿਚ ਰਹਿਣ ਵਾਲਾ ਇਕ ਵਿਅਕਤੀ ਪਿਛਲੇ ਕਾਫ਼ੀ ਸਾਲਾਂ ਤੋਂ ਨਸ਼ਾ ਵੇਚਣ ਤੇ ਉਸ ਦੇ ਪੁੱਤਰ ਵਲੋਂ ਸਟਾ ਲਗਾਉਣ ਤੇ ਜੂਆ ਖਿਡਾਉਣ ਦਾ ਕੰਮ ਧੜੱਲੇ ਨਾਲ ਕੀਤਾ ਜਾ ਰਿਹਾ ਹੈ, ਜਿਸ ...

ਪੂਰੀ ਖ਼ਬਰ »

ਚੋਰ ਗਰੋਹ ਦੇ ਦੋ ਮੈਂਬਰ ਲੱਖਾਂ ਦੇ ਸਾਮਾਨ ਸਮੇਤ ਕਾਬੂ

ਲੁਧਿਆਣਾ, 22 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਖ਼ਤਰਨਾਕ ਚੋਰ ਗਰੋਹ ਦੇ ਦੋ ਮੈਂਬਰਾਂ ਨੂੰ ਗਿ੍ਫ਼ਤਾਰ ਕਰ ਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਲੱਖਾਂ ਰੁਪਏ ਮੁੱਲ ਦਾ ਸਾਮਾਨ ਬਰਾਮਦ ਕੀਤਾ ਹੈ | ਗਿ੍ਫ਼ਤਾਰ ਕੀਤੇ ਕਥਿਤ ਦੋਸ਼ੀ ਪੁਲਿਸ ਨੂੰ ਦਰਜਨਾਂ ...

ਪੂਰੀ ਖ਼ਬਰ »

ਫੈਕਟਰੀ 'ਚੋਂ ਸਾਮਾਨ ਚੋਰੀ ਕਰਨ ਵਾਲੇ 4 ਵਰਕਰ ਕਾਬੂ

ਲੁਧਿਆਣਾ, 22 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਫੈਕਟਰੀ ਵਿਚੋਂ ਲੱਖਾਂ ਰੁਪਏ ਮੁੱਲ ਦਾ ਸਾਮਾਨ ਚੋਰੀ ਕਰਨ ਵਾਲੇ 4 ਵਰਕਰਾਂ ਨੂੰ ਕਾਬੂ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ਕਾਰਵਾਈ ਚੰਡੀਗੜ੍ਹ ਸੜਕ ਵਾਸੀ ਯਸ਼ਪਾਲ ਦੀ ਸ਼ਿਕਾਇਤ 'ਤੇ ਅਮਲ 'ਚ ...

ਪੂਰੀ ਖ਼ਬਰ »

ਪਿੰਡੀ ਬੈਗ਼ 'ਤੇ ਤਿਉਹਾਰਾਂ ਦੇ ਮੌਕੇ ਲੇਡੀਜ਼ ਪਰਸਾਂ ਦੀ ਨਵੀਂ ਵੈਰਾਇਟੀ ਉਪਲਬੱਧ

ਲੁਧਿਆਣਾ, 22 ਅਕਤੂਬਰ (ਭੁਪਿੰਦਰ ਸਿੰਘ ਬਸਰਾ)-ਸਿਵਿਲ ਲਾਇਨ ਵਿਖੇ ਸਤਿਸੰਗ ਰੋਡ ਸਥਿਤ ਬੈਗਾਂ ਦੀ ਨਾਮੀ ਕੰਪਨੀ ਪਿੰਡੀ ਬੈਗ਼ ਵਲੋਂ ਤਿਉਹਾਰਾਂ ਦੇ ਮੌਕੇ ਗਾਹਕਾਂ ਲਈ ਆਕਰਸ਼ਕ ਆਫਰ ਪੇਸ਼ ਕੀਤੀ ਜਾ ਰਹੀ ਹੈ | ਕੰਪਨੀ ਦੇ ਮੁੱਖੀ ਤਜਿੰਦਰ ਸਿੰਘ ਨੇ ਦੱਸਿਆ ਕਿ ਲੇਡੀਜ਼ ...

ਪੂਰੀ ਖ਼ਬਰ »

ਹੋਮਿਓਪੈਥਿਕ ਇਲਾਜ ਪ੍ਰਣਾਲੀ ਸਾਰੀਆਂ ਬਿਮਾਰੀਆਂ ਦੇ ਇਲਾਜ ਲਈ ਕਾਰਗਰ ਹੈ- ਡਾ. ਢੰਡ

ਲੁਧਿਆਣਾ, 22 ਅਕਤੂਬਰ (ਸਲੇਮਪੁਰੀ)-ਹੋਮਿਓਪੈਥੀ ਇਲਾਜ ਪ੍ਰਣਾਲੀ ਇਕ ਅਜਿਹੀ ਇਲਾਜ ਪ੍ਰਣਾਲੀ ਹੈ, ਜਿਸ ਵਿਚ ਸਾਰੀਆਂ ਮਨੁੱਖੀ ਸਰੀਰਕ ਬਿਮਾਰੀਆਂ ਦਾ ਇਲਾਜ ਸੰਭਵ ਹੈ | ਇਹ ਵਿਚਾਰ ਹੋਮਿਓਪੈਥੀ ਦੀ ਮਾਹਿਰ ਡਾ. ਗੀਤਿਕਾ ਢੰਡ ਨੇ ਸਰਕਾਰੀ ਹੋਮਿਓਪੈਥਿਕ ਡਿਸਪੈਂਸਰੀ ...

ਪੂਰੀ ਖ਼ਬਰ »

ਜਾਅਲੀ ਦਸਤਾਵੇਜ਼ਾਂ ਸਹਾਰੇ ਮਨਜ਼ੂਰ ਹੋਏ 38 ਕਮਰਸ਼ੀਅਲ ਤੇ 8 ਲਰਨਿੰਗ ਲਾਇਸੰਸਾਂ ਦਾ ਮਾਮਲਾ ਠੰਢੇ ਬਸਤੇ ਪਿਆ

ਲੁਧਿਆਣਾ, 22 ਅਕਤੂਬਰ (ਪੁਨੀਤ ਬਾਵਾ)-ਖੇਤਰੀ ਟਰਾਂਸਪੋਰਟ ਅਥਾਰਿਟੀ ਲੁਧਿਆਣਾ ਦੇ ਅਧੀਨ ਪੈਂਦੇ ਆਟੋਮੈਟਿਡ ਡਰਾਈਵਿੰਗ ਟੈੱਸਟ ਟ੍ਰੈਕ ਵਿਖੇ 38 ਕਮਰਸ਼ੀਅਲ ਤੇ 8 ਲਰਨਿੰਗ ਲਾਇਸੰਸ ਗਲਤ ਦਸਤਾਵੇਜ਼ਾਂ ਦੇ ਸਹਾਰੇ ਮੰਨਜ਼ੂਰੀ ਕਰਨ ਦਾ ਮਾਮਲਾ ਸਾਹਮਣੇ ਆਇਆ ਸੀ | ਪਰ ਇਕ ...

ਪੂਰੀ ਖ਼ਬਰ »

ਸੀ. ਟੀ. ਯੂਨੀਵਰਸਿਟੀ ਵਿਖੇ ਸ਼ਤਰੰਜ ਮੁਕਾਬਲੇ

ਲੁਧਿਆਣਾ, 22 ਅਕਤੂਬਰ (ਬੀ. ਐਸ. ਬਰਾੜ)-ਅੰਡਰ 19 ਦੇ ਪ੍ਰਤੀਭਾਗਿਆ ਲਈ ਸੀ. ਟੀ ਯੂਨੀਵਰਸਿਟੀ ਤੇ ਜ਼ਿਲ੍ਹਾ ਸ਼ਤਰੰਜ ਲੁਧਿਆਣਾ ਦੇ ਸਹਿਯੋਗ ਨਾਲ ਸੀ. ਟੀ. ਯੂ. ਵਿਖੇ ਤਿੰਨ ਦਿਨਾਂ ਚੈਸ ਪ੍ਰਤੀਯੋਗਤਾ ਆਯੋਜਤ ਕਰਵਾਈ ਗਈ, ਜਿਸ ਵਿਚ 97 ਵਿਦਿਆਰਥੀਆਂ ਨੇ ਭਾਗ ਲਿਆ, ਜਿਨ੍ਹਾਂ 'ਚ 61 ...

ਪੂਰੀ ਖ਼ਬਰ »

ਮੁਫ਼ਤ ਡਾਕਟਰੀ ਕੈਂਪ ਦੌਰਾਨ 150 ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ

ਲੁਧਿਆਣਾ, 22 ਅਕਤੂਬਰ (ਸਲੇਮਪੁਰੀ)-ਸੋਹਾਣਾ ਅੱਖ ਹਸਪਤਾਲ ਵਲੋਂ ਸ਼ਹੀਦ ਬਾਬਾ ਜੀਵਨ ਸਿੰਘ ਜੀ (ਰੰਘਰੇਟਾ) ਮੈਨੇਜਮੈਂਟ ਕਮੇਟੀ ਤੇ ਜਗਦੀਸ਼ ਨਗਰ ਦੁੱਗਰੀ ਦੇ ਗੁਰਦੁਆਰਾ ਭਾਈ ਦਇਆ ਸਿੰਘ ਦੀ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਗੁਰਦੁਆਰਾ ਸਾਹਿਬ ਵਿਖੇ ਅੱਖਾਂ ਦਾ ...

ਪੂਰੀ ਖ਼ਬਰ »

ਪੰਜਾਬ ਤੇ ਯੂ. ਟੀ. ਮੁਲਾਜ਼ਮ ਸੰਘਰਸ਼ ਕਮੇਟੀ ਵਲੋਂ ਅਰਥੀ ਫੂਕ ਰੈਲੀਆਂ 26 ਨੂੰ

ਲੁਧਿਆਣਾ, 22 ਅਕਤੂਬਰ (ਸਲੇਮਪੁਰੀ)-ਪੰਜਾਬ ਅਤੇ ਯੂ. ਟੀ. ਮੁਲਾਜ਼ਮ ਸੰਘਰਸ਼ ਕਮੇਟੀ ਦੇ ਆਗੂ ਕੁਲਦੀਪ ਸਿੰਘ ਖੰਨਾ, ਸਤੀਸ਼ ਰਾਣਾ, ਹਰੀ ਸਿੰਘ ਟੌਹੜਾ, ਸੁਖਦੇਵ ਸਿੰਘ ਥਰਮਲ, ਸਵਰਨ ਸਿੰਘ ਕਲਿਆਣ, ਦਰਸ਼ਨ ਬੇਲੂਮਾਜਰਾ, ਕੁਲਵੰਤ ਸਿੰਘ ਸੈਣੀ, ਸੁਖਵਿੰਦਰ ਚਾਹਲ, ਜਸਬੀਰ ...

ਪੂਰੀ ਖ਼ਬਰ »

ਜਾਅਲੀ ਦਸਤਾਵੇਜ਼ਾਂ ਸਹਾਰੇ ਮਨਜ਼ੂਰ ਹੋਏ 38 ਕਮਰਸ਼ੀਅਲ ਤੇ 8 ਲਰਨਿੰਗ ਲਾਇਸੰਸਾਂ ਦਾ ਮਾਮਲਾ ਠੰਢੇ ਬਸਤੇ ਪਿਆ

ਲੁਧਿਆਣਾ, 22 ਅਕਤੂਬਰ (ਪੁਨੀਤ ਬਾਵਾ)-ਖੇਤਰੀ ਟਰਾਂਸਪੋਰਟ ਅਥਾਰਿਟੀ ਲੁਧਿਆਣਾ ਦੇ ਅਧੀਨ ਪੈਂਦੇ ਆਟੋਮੈਟਿਡ ਡਰਾਈਵਿੰਗ ਟੈੱਸਟ ਟ੍ਰੈਕ ਵਿਖੇ 38 ਕਮਰਸ਼ੀਅਲ ਤੇ 8 ਲਰਨਿੰਗ ਲਾਇਸੰਸ ਗਲਤ ਦਸਤਾਵੇਜ਼ਾਂ ਦੇ ਸਹਾਰੇ ਮੰਨਜ਼ੂਰੀ ਕਰਨ ਦਾ ਮਾਮਲਾ ਸਾਹਮਣੇ ਆਇਆ ਸੀ | ਪਰ ਇਕ ...

ਪੂਰੀ ਖ਼ਬਰ »

ਮੇਰੇ ਪੁਰਖੇ ਵੀ ਨਹੀਂ ਲਾਉਂਦੇ ਸਨ ਪਰਾਲੀ ਨੂੰ ਅੱਗ-ਕਿਸਾਨ ਗੁਰਦੀਪ ਸਿੰਘ

ਲੁਧਿਆਣਾ, 22 ਅਕਤੂਬਰ (ਬੀ. ਐਸ. ਬਰਾੜ)-ਪੰਜਾਬ ਸਰਕਾਰ ਵਲੋਂ 'ਮਿਸ਼ਨ ਤੰਦਰੁਸਤ ਪੰਜਾਬ' ਤਹਿਤ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਸ਼ੁਰੂ ਕੀਤੀ ਜਾਗਰੂਕਤਾ ਮੁਹਿੰਮ ਨੂੰ ਸਫ਼ਲਤਾ ਮਿਲ ਰਹੀ ਹੈ | ਮੁਹਿੰਮ ਤਹਿਤ ਕਈ ਕਿਸਾਨਾਂ ਨੇ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ ...

ਪੂਰੀ ਖ਼ਬਰ »

ਪਟਵਾਰ ਯੂਨੀਅਨ ਦੀ ਮੀਟਿੰਗ

ਲੁਧਿਆਣਾ 22 ਅਕਤੂਬਰ (ਸਲੇਮਪੁਰੀ)-ਅੱਜ ਪਟਵਾਰ ਯੂਨੀਅਨ ਜ਼ਿਲ੍ਹਾ ਲੁਧਿਆਣਾ ਦੀ ਮੀਟਿੰਗ ਹੋਈ ਜਿਸ ਦੌਰਾਨ ਵੱਖ-ਵੱਖ ਬੁਲਾਰਿਆਂ ਨੇ 26-27 ਅਕਤਬਰ ਨੂੰ ਲੁਧਿਆਣਾ 'ਚ ਕਰਵਾਏ ਜਾ ਰਹੇ ਪਟਵਾਰ ਯੂਨੀਅਨ ਦੇ ਸਾਲਾਨਾ ਇਜਲਾਸ ਨੂੰ ਸਫ਼ਲ ਬਣਾਉਣ ਲਈ ਆਗੂਆਂ ਦੀਆਂ ਡਿਊਟੀਆਂ ...

ਪੂਰੀ ਖ਼ਬਰ »

ਸਰਕਾਰ ਵਲੋਂ ਪਾਬੰਦੀ ਦੇ ਬਾਵਜੂਦ ਸ਼ਹਿਰ 'ਚ ਲੱਗ ਰਹੇ ਹਨ ਸਬਮਰਸੀਬਲ ਪੰਪ

ਲੁਧਿਆਣਾ, 22 ਅਕਤੂਬਰ (ਅਮਰੀਕ ਸਿੰਘ ਬੱਤਰਾ)-ਸਬਮਰਸੀਬਲ ਪੰਪ ਲਗਾਉਣ 'ਤੇ 2010 ਤੋਂ ਪਾਬੰਦੀ ਲੱਗੀ ਹੋਣ ਦੇ ਬਾਵਜੂਦ ਸ਼ਹਿਰ 'ਚ ਹਜ਼ਾਰਾਂ ਨਵੇਂ ਸਬਮਰਸੀਬਲ ਪੰਪ ਲੱਗ ਚੁੱਕੇ ਹਨ | ਨਗਰ ਨਿਗਮ ਪ੍ਰਸਾਸ਼ਨ ਵਲੋਂ ਕਰਾਏ ਸਰਵੇਖਣ ਤੋਂ ਬਾਅਦ 13 ਹਜ਼ਾਰ ਸਬਮਰਸੀਬਲ ਪੰਪਾਂ ਦੀ ...

ਪੂਰੀ ਖ਼ਬਰ »

ਪੰਜਾਬ ਸਬ ਜੂਨੀਅਰ ਬਾਸਕਟਬਾਲ ਚੈਂਪੀਅਨਸ਼ਿਪ ਮੌਕੇ ਫਾਈਨਲ ਮੁਕਾਬਲੇ ਸ਼ੁਰੂ

ਲੁਧਿਆਣਾ/ਅਜੀਤਵਾਲ, 22 ਅਕਤੂਬਰ (ਪਰਮੇਸ਼ਰ ਸਿੰਘ/ਸ਼ਮਸ਼ੇਰ ਸਿੰਘ ਗਾਲਿਬ)- ਪੰਜਾਬ ਬਾਸਕਿਟਬਾਲ ਐਸੋਸੀਏਸ਼ਨ ਵਲੋਂ ਸੂਬੇ ਦੇ ਵੱਖ-ਵੱਖ ਸ਼ਹਿਰਾਂ 'ਚ ਕਰਵਾਈ ਜਾ ਰਹੀ ਪੰਜਾਬ ਸਬ ਜੂਨੀਅਰ ਬਾਸਕਿਟਬਾਲ ਚੈਂਪੀਅਨਸ਼ਿਪ ਫਾਈਨਲ ਗੇੜ ਦੇ ਮੁਕਾਬਲੇ ਹੋਲੀਹਾਰਟ ਸਕੂਲ ...

ਪੂਰੀ ਖ਼ਬਰ »

ਬਿਜਲੀ ਮੁਲਾਜ਼ਮਾਂ ਨੇ ਧਾਰਮਿਕ ਸਮਾਗਮ ਕਰਵਾਇਆ

ਲੁਧਿਆਣਾ, 22 ਅਕਤੂਬਰ (ਪਰਮੇਸ਼ਰ ਸਿੰਘ)-ਬਿਜਲੀ ਨਿਗਮ ਦੇ ਮੁਲਾਜ਼ਮਾਂ ਨੇ ਚੌੜਾ ਬਾਜ਼ਾਰ ਸਥਿਤ ਦਫ਼ਤਰ ਵਿਖੇ ਸਰਬੱਤ ਦੇ ਭਲੇ ਲਈ ਧਾਰਮਿਕ ਸਮਾਗਮ ਕਰਵਾਇਆ ਜਿਸ 'ਚ ਪਾਠ ਦੇ ਭੋਗ ਉਪਰੰਤ ਭਾਈ ਬਲਜਿੰਦਰ ਸਿੰਘ ਦੇ ਰਾਗੀ ਜਥੇ ਨੇ ਰਸਭਿੰਨਾ ਗੁਰਬਾਣੀ ਕੀਰਤਨ ਕਰਕੇ ...

ਪੂਰੀ ਖ਼ਬਰ »

ਦਰਿਆ 'ਚੋਂ 14 ਸਾਲਾ ਬੱਚੇ ਦੀ ਲਾਸ਼ ਮਿਲੀ

ਲੁਧਿਆਣਾ, 22 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਮੇਹਰਬਾਨ ਦੇ ਘੇਰੇ ਅੰਦਰ ਪੈਂਦੇ ਇਲਾਕੇ ਪਿੰਡ ਬੂਟਾ ਨੇੜੇ ਜਾਂਦੇ ਸਤਲੁਜ ਦਰਿਆ 'ਚੋਂ ਪੁਲਿਸ ਨੇ ਇਕ ਅਣਪਛਾਤੇ 14 ਸਾਲ ਦੇ ਲੜਕੇ ਦੀ ਲਾਸ਼ ਬਰਾਮਦ ਕੀਤੀ ਹੈ | ਮਿ੍ਤਕ ਬੱਚੇ ਦੀ ਦੇਰ ਸ਼ਾਮ ਤੱਕ ਸ਼ਨਾਖ਼ਤ ਨਹੀਂ ਹੋ ...

ਪੂਰੀ ਖ਼ਬਰ »

ਇੰਡਸ ਵਰਲਡ ਸਕੂਲ ਬੀਰਮੀ ਵਲੋਂ ਸਾਲਾਨਾ ਸਮਾਰੋਹ

ਹੰਬੜਾਂ, 22 ਅਕਤੂਬਰ (ਕੁਲਦੀਪ ਸਿੰਘ ਸਲੇਮਪੁਰੀ)-ਇੰਡਸ ਵਰਲਡ ਸਕੂਲ ਬੀਰਮੀ, ਲੁਧਿਆਣਾ ਵਲੋਂ ਸਾਲਾਨਾ ਸਮਾਰੋਹ ਸਕੂਲ ਪ੍ਰਬੰਧਕ ਕਮੇਟੀ, ਸਮੂਹ ਸਟਾਫ਼ ਤੇ ਵਿਦਿਆਰਥੀਆਂ ਦੇ ਸਾਂਝੇ ਸਹਿਯੋਗ ਨਾਲ ਪਿੰ੍ਰਸੀਪਲ ਮੈਡਮ ਸ਼ਿਲਪੀ ਗਿੱਲ ਦੀ ਅਗਵਾਈ ਹੇਠ ਕਰਵਾਇਆ ਗਿਆ | ...

ਪੂਰੀ ਖ਼ਬਰ »

ਵੱਖ-ਵੱਖ ਖਾਧ ਪਦਾਰਥਾਂ ਦੇ ਨਮੂਨੇ ਭਰੇ

ਲੁਧਿਆਣਾ, 22 ਅਕਤੂਬਰ (ਸਲੇਮਪੁਰੀ)-ਸਿਹਤ ਵਿਭਾਗ ਦੀ ਇਕ ਟੀਮ ਨੇ ਜ਼ਿਲ੍ਹਾ ਸਿਹਤ ਅਫ਼ਸਰ ਡਾ. ਅੰਦੇਸ਼ ਕੰਗ ਦੀ ਅਗਵਾਈ ਹੇਠ ਸ਼ਿਮਲਾਪੁਰੀ ਸਥਿਤ ਹੋਲਸੇਲ ਕਰਿਆਨਾ ਸਟੋਰ ਤੋਂ ਵੱਖ-ਵੱਖ ਖਾਧ ਪਦਾਰਥਾਂ ਦੇ ਜਿਨ੍ਹਾਂ ਵਿਚ ਘਿਓ, ਪਨੀਰ, ਆਟਾ ਅਤੇ ਚੌਲ ਸ਼ਾਮਿਲ ਸਨ, ਦੇ 5 ...

ਪੂਰੀ ਖ਼ਬਰ »

ਪੰਜਾਬ ਸਰਕਾਰ ਬਰਗਾੜੀ ਮੋਰਚੇ ਲਈ ਏਜੰਸੀਆਂ ਵਲੋਂ ਭੇਜੇ ਜਾਣ ਵਾਲੇ ਪੈਸੇ ਦੀ ਜਾਂਚ ਕਰਵਾਏਗੀ-ਬਿੱਟੂ

ਲੁਧਿਆਣਾ, 22 ਅਕਤੂਬਰ (ਕਵਿਤਾ ਖੁੱਲਰ/ਪੁਨੀਤ ਬਾਵਾ)- ਲੁਧਿਆਣਾ ਤੋਂ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਅੱਜ ਇੱਥੇ 'ਅਜੀਤ' ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਅਪੀਲ ਕਰਕੇ ਬਰਗਾੜੀ ਮੋਰਚੇ ਲਈ ਪੈਸੇ ਭੇਜਣ ਵਾਲੀਆਂ ...

ਪੂਰੀ ਖ਼ਬਰ »

ਲੜਕੀ ਦਾ ਮੋਬਾਈਲ ਖੋਹ ਕੇ ਭੱਜ ਰਿਹਾ ਨੌਜਵਾਨ ਕਾਬੂ

ਲੁਧਿਆਣਾ, 22 ਅਕਤੂਬਰ (ਪਰਮਿੰਦਰ ਸਿੰਘ ਆਹੂਜਾ/ਕ੍ਰਾਈਮ ਰਿਪੋਰਟਰ)-ਪੁਲਿਸ ਨੇ ਜੋਤੀ ਸ਼ਰਮਾ ਵਾਸੀ ਤਾਜਪੁਰ ਸੜਕ ਦੀ ਸ਼ਿਕਾਇਤ 'ਤੇ ਸਾਹਿਲ ਖ਼ਾਨ ਪੱੁਤਰ ਵਜੀਰ ਖ਼ਾਨ ਤੇ ਕਰਨ ਹੰਸ ਵਾਸੀ ਅਬਦੁਲਾਪੁਰ ਬਸਤੀ ਿਖ਼ਲਾਫ਼ ਧਾਰਾ 379 ਬੀ/34 ਅਧੀਨ ਕੇਸ ਦਰਜ ਕੀਤਾ ਹੈ | ਪੁਲਿਸ ...

ਪੂਰੀ ਖ਼ਬਰ »

ਅਕਾਲੀ ਦਲ ਨੂੰ ਅਲਵਿਦਾ ਆਖ ਹਰਸ਼ਰਨਜੀਤ ਕਾਲੜਾ ਨੇ ਕਾਂਗਰਸ ਦਾ ਹੱਥ ਫੜਿਆ

ਲੁਧਿਆਣਾ, 22 ਅਕਤੂਬਰ (ਕਵਿਤਾ ਖੁੱਲਰ)-ਅਕਾਲੀ ਦਲ ਲੁਧਿਆਣਾ ਸ਼ਹਿਰੀ ਦੇ ਉਪ-ਪ੍ਰਧਾਨ ਹਰਸ਼ਰਨਜੀਤ ਸਿੰਘ ਕਾਲੜਾ ਨੇ ਅਕਾਲੀ ਦਲ ਨੂੰ ਅਲਵਿਦਾ ਕਹਿ ਕੇ ਕਾਾਗਰਸ ਦਾ ਪੱਲਾ ਫੜ੍ਹ ਲਿਆ ਹੈ ¢ ਸ. ਕਾਲੜਾ ਨੇ ਕਿਹਾ ਕਿ ਬਾਦਲ ਪਰਿਵਾਰ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ...

ਪੂਰੀ ਖ਼ਬਰ »

ਸੀਸੂ ਦੇ ਟੀ-20 ਕ੍ਰਿਕਟ ਟੂਰਨਾਮੈਂਟ ਦੇੇ ਲੀਗ ਮੈਚਾਂ 'ਚ ਲੁਧਿਆਣਾ ਬਿਵਰਜ਼ ਤੇ ਬਿੱਗ ਬੈਨ ਐਕਸਪੋਰਸ ਵਲੋਂ ਜਿੱਤ ਦਰਜ

ਲੁਧਿਆਣਾ, 22 ਅਕਤੂਬਰ (ਪੁਨੀਤ ਬਾਵਾ)-ਚੈਂਬਰ ਆਫ਼ ਇੰਡਸਟਰੀਅਲ ਐਾਡ ਕਮਰਸ਼ੀਅਲ ਅੰਡਰਟੇਕਿੰਗਸ (ਸੀਸੂ) ਵਲੋਂ ਕਰਵਾਏ ਜਾ ਰਹੇ 5ਵੇਂ ਕਾਰਪੋਰੇਟ ਟੀ.20 ਕ੍ਰਿਕਟ ਟੂਰਨਾਮੈਂਟ ਦਾ ਤੀਸਰਾ ਤੇ ਚੌਥਾ ਲੀਗ ਮੈਚ ਕਰਵਾਇਆ ਗਿਆ | ਖਿਡਾਰੀਆਂ ਦੇ ਨਾਲ ਸੀਸੂ ਦੇ ਪ੍ਰਧਾਨ ਉਪਕਾਰ ...

ਪੂਰੀ ਖ਼ਬਰ »

ਹਫ਼ਤਾਵਾਰੀ ਗੁਰਮਤਿ ਸਮਾਗਮ ਕਰਵਾਇਆ

ਲੁਧਿਆਣਾ, 22 ਅਕਤੂਬਰ (ਕਵਿਤਾ ਖੁੱਲਰ)-ਸ਼ਹਿਰ ਦੇ ਕੇਂਦਰੀ ਅਸਥਾਨ ਗੁਰਦੁਆਰਾ ਸ੍ਰੀ ਗੁਰੂ ਕਲਗੀਧਰ ਸਿੰਘ ਸਭਾ ਵਿਖੇ ਵਿਸ਼ੇਸ਼ ਹਫਤਾਵਾਰੀ ਗੁਰਮਤਿ ਸਮਾਗਮ ਕਰਵਾਇਆ ਗਿਆ, ਜਿਸ ਵਿਚ ਭਾਈ ਦਵਿੰਦਰ ਸਿੰਘ ਬਟਾਲਾ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮਿ੍ਤਸਰ, ...

ਪੂਰੀ ਖ਼ਬਰ »

ਡਾ. ਦੀਪਕ ਮੰਨਣ ਕਾਂਗਰਸ ਸੇਵਾ ਦਲ ਲੁਧਿਆਣਾ ਸ਼ਹਿਰੀ ਤੇ ਸੱਤਪਾਲ ਲਾਲੀ ਦਿਹਾਤੀ ਦੇ ਪ੍ਰਧਾਨ ਨਿਯੁਕਤ

ਲੁਧਿਆਣਾ, 22 ਅਕਤੂਬਰ (ਕਵਿਤਾ ਖੁੱਲਰ)-ਕਾਂਗਰਸ ਪਾਰਟੀ ਪ੍ਰਤੀ ਸੇਵਾਵਾਂ ਨੂੰ ਦੇਖਦੇ ਹੋਏ ਡਾ. ਦੀਪਕ ਮੰਨਣ ਨੂੰ ਕਾਂਗਰਸ ਸੇਵਾ ਦਲ ਲੁਧਿਆਣਾ ਸ਼ਹਿਰੀ ਤੇ ਸੱਤਪਾਲ ਲਾਲੀ ਨੂੰ ਦਿਹਾਤੀ ਦਾ ਪ੍ਰਧਾਨ ਨਿਯੁਕਤ ਕਰਦੇ ਹੋਏ ਕਾਂਗਰਸ ਸੇਵਾ ਦਲ ਪੰਜਾਬ ਦੇ ਪ੍ਰਧਾਨ ਨਿਰਮਲ ...

ਪੂਰੀ ਖ਼ਬਰ »

ਉਦਯੋਗਿਕ ਸ਼ਹਿਰ 'ਚ ਸੈਲਾਨੀਆਂ ਦੇ ਦੇਖਣਯੋਗ ਨਹੀਂ ਹੈ ਕੋਈ ਪ੍ਰਸਿੱਧ ਸਥਾਨ

ਲੁਧਿਆਣਾ, 22 ਅਕਤੂਬਰ (ਬੀ. ਐਸ. ਬਰਾੜ)-ਲੁਧਿਆਣਾ ਜ਼ਿਲ੍ਹੇ ਨੂੰ ਪੰਜਾਬ ਤੇ ਦੇਸ਼ ਦਾ ਉਦਯੋਗਿਕ ਸ਼ਹਿਰ ਕਿਹਾ ਜਾਦਾ ਹੈ | ਇੱਥੇ ਹਰ ਰੋਜ਼ ਤਰ੍ਹਾਂ-ਤਰ੍ਹਾਂ ਦੇ ਵਪਾਰੀ ਦੇਸ਼ਾਂ ਵਿਦੇਸ਼ਾਂ ਤੋਂ ਆਉਦੇ ਹਨ | ਜਿਨ੍ਹਾਂ ਦੇ ਸੈਰ-ਸਪਾਟੇ ਲਈ ਕੋਈ ਖਾਸ ਜਗ੍ਹਾ ਨਹੀਂ ਹੈ | ...

ਪੂਰੀ ਖ਼ਬਰ »

ਸ਼ਹਿਰ 'ਚ ਇਸ਼ਤਿਹਾਰਬਾਜ਼ੀ ਦੇ ਅਧਿਕਾਰ ਦੇਣ ਲਈ ਨਗਰ ਨਿਗਮ ਪ੍ਰਸ਼ਾਸਨ ਨੇ ਮੁੜ ਟੈਂਡਰ ਮੰਗੇ

ਲੁਧਿਆਣਾ, 22 ਅਕਤੂਬਰ (ਅਮਰੀਕ ਸਿੰਘ ਬੱਤਰਾ)-ਸ਼ਹਿਰ 'ਚ ਇਸ਼ਤਿਹਾਰਬਾਜ਼ੀ ਅਧਿਕਾਰ ਦੇਣ ਲਈ ਨਗਰ ਨਿਗਮ ਪ੍ਰਸ਼ਾਸਨ ਵਲੋਂ ਰਾਖਵੀਂ ਕੀਮਤ 30.66 ਕਰੋੜ ਤੋਂ 10 ਫ਼ੀਸਦੀ ਘਟਾ ਕੇ ਟੈਂਡਰ ਮੰਗੇ ਜਾ ਰਹੇ ਹਨ ਜੋ 20 ਨਵੰਬਰ ਨੂੰ ਖੁੱਲਣਗੇ | ਇਸ਼ਤਿਹਾਰਬਾਜ਼ੀ ਸ਼ਾਖਾ ਦੇ ਇਕ ...

ਪੂਰੀ ਖ਼ਬਰ »

ਮੈਡੀਕਲ ਪ੍ਰੈਕਟੀਸ਼ਨਰਜ਼ ਦੀਆਂ ਕਲੀਨਿਕਾਂ ਦਾ ਨਿਰੀਖਣ

ਲੁਧਿਆਣ, 22 ਅਕਤੂਬਰ (ਸਲੇਮਪੁਰੀ)-ਜ਼ਿਲ੍ਹਾ ਸਿਹਤ ਪ੍ਰਸ਼ਾਸ਼ਨ ਦੀਆਂ ਹਿਦਾਇਤਾਂ ਤੇ ਸਿਹਤ ਵਿਭਾਗ ਦੀ ਇਕ ਟੀਮ ਨੇ ਹੈਬੋਵਾਲ ਵਿਖੇ ਚੱਲ ਰਹੀਆਂ ਵੱਖ -ਵੱਖ ਮੈਡੀਕਲ ਪ੍ਰੈਕਟੀਸ਼ੀਨਰਜ਼ ਜਿਨ੍ਹਾ ਵਿਚ ਸਰਬਜੋਤ ਕਲੀਨਿਕ, ਸ਼ਾਨ ਕਲੀਨਿਕ ਤੇ ਸ਼ਰਮਾ ਕਲੀਨਿਕ ਸ਼ਾਮਿਲ ਦਾ ...

ਪੂਰੀ ਖ਼ਬਰ »

ਭਾਵਾਧਸ ਵਲੋਂ ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਸਬੰਧੀ 9ਵੀਂ 'ਬ੍ਰਹਮ ਜੋਤਿ' ਵਿਸ਼ਾਲ ਸ਼ੋਭਾ ਯਾਤਰਾ ਕੱਢੀ

ਲੁਧਿਆਣਾ, 22 ਅਕਤੂਬਰ (ਕਵਿਤਾ ਖੁੱਲਰ)-ਭਾਰਤੀਯ ਵਾਲਮੀਕਿ ਧਰਮ ਸਮਾਜ (ਭਾਵਾਧਸ)-ਭਾਰਤ ਜ਼ਿਲ੍ਹਾ ਸ਼ਾਖਾ ਵਲੋਂ ਭਾਰਤੀਯ ਦਲਿਤ ਮਹਾਂ ਪੰਚਾਇਤ, ਭਾਰਤੀਯ ਵਾਲਮੀਕਿ ਸੰਘ, ਭਾਰਤੀਯ ਵਾਲਮੀਕਿ ਦਲ ਦੇ ਸਹਿਯੋਗ ਨਾਲ ਭਗਵਾਨ ਵਾਲਮੀਕਿ ਮਹਾਰਾਜ ਜੀ ਦੇ ਪ੍ਰਗਟ ਦਿਵਸ ਦੇ ਸਬੰਧ ...

ਪੂਰੀ ਖ਼ਬਰ »

ਰੇਲ ਹਾਦਸੇ ਲਈ ਕੇਂਦਰ ਸਰਕਾਰ ਤੇ ਰੇਲ ਵਿਭਾਗ ਪੂਰੀ ਤਰ੍ਹਾਂ ਜ਼ਿੰਮੇਵਾਰ-ਰਾਮੂਵਾਲੀਆ

ਅੰਮਿ੍ਤਸਰ, 22 ਅਕਤੂਬਰ (ਹਰਮਿੰਦਰ ਸਿੰਘ)-ਸਮਾਜਵਾਦੀ ਪਾਰਟੀ ਦੇ ਪੰਜਾਬ ਅਤੇ ਚੰਡੀਗੜ੍ਹ ਤੋਂ ਇੰਚਾਰਜ, ਸਾਬਕਾ ਕੇਂਦਰੀ ਮੰਤਰੀ ਸ. ਬਲਵੰਤ ਸਿੰਘ ਰਾਮੂਵਾਲੀਆ ਦਸਹਿਰੇ ਮੌਕੇ ਵਾਪਰੇ ਰੇਲ ਹਾਦਸੇ 'ਚ ਫੱਟੜ ਹੋਣ ਵਾਲੇ ਲੋਕਾਂ ਦਾ ਹਾਲ ਜਾਣਨ ਲਈ ਵੱਖ-ਵੱਖ ਹਸਪਤਾਲਾਂ ...

ਪੂਰੀ ਖ਼ਬਰ »

ਸ਼ਿਮਲਾਪੁਰੀ 'ਚ ਨਿਯਮਾਂ ਤੋਂ ਉਲਟ ਉਸਾਰੀ ਕੀਤੀ ਸੀਲ

ਲੁਧਿਆਣਾ, 22 ਅਕਤੂਬਰ (ਅਮਰੀਕ ਸਿੰਘ ਬੱਤਰਾ)- ਨਗਰ ਨਿਗਮ ਜ਼ੋਨ ਸੀ ਅਧੀਨ ਪੈਂਦੇ ਸ਼ਿਮਲਾਪੁਰੀ ਦੇ ਰਿਹਾਇਸ਼ੀ ਪਲਾਟ 'ਚ ਨਿਯਮਾਂ ਤੋਂ ਉਲਟ ਹੋਈ ਉਸਾਰੀ ਇਮਾਰਤੀ ਸ਼ਾਖਾ ਨੇ ਸੋਮਵਾਰ ਨੂੰ ਸੀਲ ਕਰ ਦਿੱਤੀ | ਇਲਾਕਾ ਨਿਵਾਸੀ ਗੁਰਦੀਪ ਸਿੰਘ, ਮਨੀ ਕੁਮਾਰ ਨੇ ਦੱਸਿਆ ਕਿ 8 ...

ਪੂਰੀ ਖ਼ਬਰ »

ਔਰਤਾਂ ਨੂੰ ਮੁਫ਼ਤ ਗੈਸ ਕੁਨੈਕਸ਼ਨ ਦੇਣਾ ਸ਼ਲਾਘਾਯੋਗ-ਖੁਰਾਨਾ

ਲੁਧਿਆਣਾ, 22 ਅਕਤੂਬਰ (ਜੁਗਿੰਦਰ ਸਿੰਘ ਅਰੋੜਾ)-ਕੇਂਦਰ ਸਰਕਾਰ ਦੀ ਇਕ ਸਕੀਮ ਤਹਿਤ ਵੱਖ-ਵੱਖ ਕੈਟਗਿਰੀਆਂ ਨਾਲ ਸਬੰਧਤ ਮਹਿਲਾਵਾਂ ਨੂੰ ਮੁਫਤ ਰਸੋੋਈ ਗੈਸ ਕੁਨੈਕਸ਼ਨ ਦਿੱਤੇ ਜਾ ਰਹੇ ਹਨ | ਪ੍ਰਧਾਨ ਮੰਤਰੀ ਉਜਵਲਾ ਯੋਜਨਾ ਤਹਿਤ ਮਹਿਲਾਵਾਂ ਨੂੰ ਮੁਫਤ ਰਸੋਈ ਗੈਸ ...

ਪੂਰੀ ਖ਼ਬਰ »

ਗੁਰਦੁਆਰਾ ਸ਼ਹੀਦਾਂ ਫੇਰੂਮਾਨ ਵਿਖੇ ਹਫ਼ਤਾਵਾਰੀ ਗੁਰਮਤਿ ਸਮਾਗਮ

ਲੁਧਿਆਣਾ, 22 ਅਕਤੂਬਰ (ਕਵਿਤਾ ਖੁੱਲਰ)-ਸਿੱਖ ਸ਼ਹੀਦਾਂ ਦੀ ਯਾਦਗਾਰ ਗੁਰਦੁਆਰਾ ਸ਼ਹੀਦਾਂ ਫੇਰੂਮਾਨ (ਢੋਲੇਵਾਲ) ਵਿਖੇ ਹਫ਼ਤਾਵਾਰੀ ਗੁਰਮਤਿ ਸਮਾਗਮ ਸੰਗਤਾਂ ਵਲੋਂ ਸ਼ਰਧਾ ਤੇ ਸਤਿਕਾਰ ਨਾਲ ਕਰਵਾਇਆ ਗਿਆ¢ ਰਾਤ ਦੇ ਸਮਾਗਮਾਂ ਵਿਚ ਭਾਈ ਦਵਿੰਦਰ ਸਿੰਘ (ਬਟਾਲਾ ਵਾਲੇ) ...

ਪੂਰੀ ਖ਼ਬਰ »

ਕਲਿਆਣ ਜਿਊਲਰਜ਼ ਦੇ ਲੁਧਿਆਣਾ ਸ਼ੋਅਰੂਮ 'ਚ ਸ਼ਵੇਤਾ ਬੱਚਨ ਨੰਦਾ ਨੇ ਪਾਈ ਫੇਰੀ

ਲੁਧਿਆਣਾ, 22 ਅਕਤੂਬਰ (ਭੁਪਿੰਦਰ ਸਿੰਘ ਬਸਰਾ)- ਗਹਿਣਿਆਂ ਦੇ ਨਾਮੀ ਬ੍ਰਾਾਡ ਕਲਿਆਣ ਜਿਊਲਰਜ਼ ਨੇ ਸ਼ਹਿਰ ਦੇ ਕੁਝ ਭਾਗਸ਼ਾਲੀ ਗਾਹਕਾਂ ਲਈ ਵਿਸ਼ੇਸ਼ ਸ਼ਾਮ ਦੀ ਮੇਜ਼ਬਾਨੀ ਕੀਤੀ | ਇਸ ਮੌਕੇ ਲੇਖਕ, ਪੱਤਰਕਾਰ ਸ਼ਵੇਤਾ ਬੱਚਨ ਨੰਦਾ ਨਾਲ ਆਏ ਗਾਹਕਾਂ ਨੂੰ ਵਿਸ਼ੇਸ਼ ...

ਪੂਰੀ ਖ਼ਬਰ »

ਅੱਜ ਸਥਾਪਨਾ ਦਿਵਸ 'ਤੇ ਵਿਸ਼ੇਸ਼ ਸਿਗਮਾ ਨਰਸਿੰਗ ਕਾਲਜ ਪੰੰਜਾਬ ਦੀਆਂ ਬਿਹਤਰ ਪੈਰਾ-ਮੈਡੀਕਲ ਸਿੱਖਿਆ ਸੰਸਥਾਵਾਂ 'ਚ ਸ਼ਾਮਿਲ

ਲੁਧਿਆਣਾ, 22 ਅਕਤੂਬਰ (ਸਲੇਪਮਪੁਰੀ)-ਅੱਜ ਤੋਂ ਕੋਈ 25 ਸਾਲ ਪਹਿਲਾਂ ਗਿੱਲ ਰੋਡ ਟੈਲੀਫ਼ੋਨ ਐਕਸਚੇਂਜ ਦੇ ਸਾਹਮਣੇ(ਗਰੇਨ ਦਾਣਾ ਮੰਡੀ ਕੋਲ ਸਿਗਮਾ ਚੈਰੀਟੇਬਲ ਸੰਸਥਾ ਦੀ ਸਥਾਪਨਾ ਕੀਤੀ ਗਈ ਜੋ ਅੱਜ ਵੱਧਕੇ ਇਕ ਵਿਸ਼ਾਲ ਬੋਹੜ ਦੀ ਤਰ੍ਹਾਂ ਪੰਜਾਬ ਦੀਆਂ ਬਿਹਤਰ ...

ਪੂਰੀ ਖ਼ਬਰ »

ਜਵੱਦੀ ਟਕਸਾਲ ਵਿਖੇ ਹਫ਼ਤਾਵਰੀ ਨਾਮ ਅਭਿਆਸ ਸਮਾਗਮ ਕਰਵਾਇਆ

ਲੁਧਿਆਣਾ, 22 ਅਕਤੂਬਰ (ਕਵਿਤਾ ਖੁੱਲਰ )-ਸ਼੍ਰੋਮਣੀ ਗੁਰਮਤਿ ਸੰਗੀਤ ਪ੍ਰਚਾਰਕ ਗੁਰਪੁਰਵਾਸੀ ਸੰਤ ਬਾਬਾ ਸੁੱਚਾ ਸਿੰਘ ਜੀ ਵਲੋਂ ਸਥਾਪਿਤ ਸਥਾਨ ਗੁਰਦੁਆਰਾ ਗੁਰ ਗਿਆਨ ਪ੍ਰਕਾਸ਼ ਜੱਵਦੀ ਟਕਸਾਲ ਵਿਖੇ ਹਫ਼ਤਾਵਰੀ ਨਾਮ ਅਭਿਆਸ ਸਮਾਗਮ ਕਰਵਾਇਆ ਗਿਆ | ਇਸ ਮੌਕੇ ਗੁਰ ...

ਪੂਰੀ ਖ਼ਬਰ »

ਸਨਅਤਕਾਰ ਤੇ ਕਾਰੋਬਾਰੀ ਆਪਸ 'ਚ ਏਕਤਾ ਕਾਇਮ ਕਰ ਕੇ ਦੇਸ਼ ਨੂੰ ਬਦਲ ਸਕਦੇ ਨੇ-ਬਾਵਾ

ਲੁਧਿਆਣਾ, 22 ਅਕਤੂਬਰ (ਪੁਨੀਤ ਬਾਵਾ)-ਹਜ਼ੂਰੀ ਰੋਡ ਟੈਕਸਟਾਈਲ ਐਾਡ ਹੌਜ਼ਰੀ ਐਸੋਸੀਏਸ਼ਨ ਦੀ ਇਕ ਮੀਟਿੰਗ ਪ੍ਰਧਾਨ ਹਰਕੀਰਤ ਸਿੰਘ ਰਾਣਾ ਦੀ ਅਗਵਾਈ ਵਿਚ ਹੋਈ | ਜਿਸ 'ਚ ਮੁੱਖ ਮਹਿਮਾਨ ਵਜੋਂ ਬਹਾਦਰ ਕੇ ਰੋਡ ਹੌਜ਼ਰੀ ਐਾਡ ਟੈਕਸਟਾਈਲ ਐਸੋਸੀਏਸ਼ਨ ਦੇ ਪ੍ਰਧਾਨ ਤਰੁਣ ...

ਪੂਰੀ ਖ਼ਬਰ »

ਸੱਤਿਆ ਐਲੀਮੈਂਟਰੀ ਸਕੂਲ ਲਾਡੋਵਾਲ ਵਿਖੇ ਖੇਡ ਮੁਕਾਬਲੇ

ਲਾਡੋਵਾਲ, 22 ਅਕਤੂਬਰ (ਬਲਬੀਰ ਸਿੰਘ ਰਾਣਾ)-ਸੱਤਿਆ ਐਲੀਮੈਂਟਰੀ ਸਕੂਲ ਲਾਡੋਵਾਲ ਵਿਖੇ ਖੇਡਾਂ ਤੇ ਖੇਡ ਮੁਕਾਬਲੇ ਪ੍ਰੋਗਰਾਮ ਕਰਵਾਇਆ ਗਿਆ | ਜਿਸ ਵਿਚ ਬਤੌਰ ਮੁਖ ਮਹਿਮਾਨ ਫੀਲਡ ਫਰੈਸ਼ ਦੇ ਅਸ਼ਵਨੀ ਕੁਮਾਰ, ਰਾਜੇਸ਼ ਕੁਮਾਰ, ਐਨ. ਡੀ. ਆਰ. ਐਫ ਦੇ ਅਫ਼ਸਰ ਸੰਦੀਪ ਕੁਮਾਰ ...

ਪੂਰੀ ਖ਼ਬਰ »

2 ਲੱਖ 50 ਹਜ਼ਾਰ ਦਾ ਬਿਜਲੀ ਦਾ ਬਿੱਲ ਲੋਕ ਅਦਾਲਤ ਵਲੋਂ ਰੱਦ

ਲੁਧਿਆਣਾ, 22 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਲੋਕ ਅਦਾਲਤ ਨੇ ਪਾਵਰਕਾਮ ਵਲੋਂ ਇਕ ਖਪਤਕਾਰ ਨੂੰ ਭੇਜਿਆ 2 ਲੱਖ 50 ਹਜ਼ਾਰ ਰੁਪਏ ਬਿਜਲੀ ਦਾ ਬਿੱਲ ਰੱਦ ਕਰ ਦਿੱਤਾ ਹੈ | ਜਾਣਕਾਰੀ ਅਨੁਸਾਰ ਪਿੰਡ ਧਾਂਦਰਾ ਦੇ ਰਹਿਣ ਵਾਲੇ ਮਨਮੋਹਨ ਸਿੰਘ ਨੇ ਮਹਿਕਮੇਂ ਵੱਲੋਂ 6 ਸਾਲ ਦਾ ...

ਪੂਰੀ ਖ਼ਬਰ »

ਧੰਨ ਧੰਨ ਬਾਬਾ ਬੁੱਢਾ ਸਾਹਿਬ ਜੀ ਦੇ ਜਨਮ ਦਿਹਾੜੇ ਸਬੰਧੀ ਸਮਾਗਮ ਅੱਜ

ਲੁਧਿਆਣਾ, 22 ਅਕਤੂਬਰ (ਕਵਿਤਾ ਖੁੱਲਰ)-ਸ਼ਹਿਰ ਦੇ ਕੇਂਦਰੀ ਅਸਥਾਨ ਗੁਰਦੁਆਰਾ ਸ੍ਰੀ ਗੁਰੂ ਕਲਗੀਧਰ ਸਿੰਘ ਸਭਾ ਵਿਖੇ ਧੰਨ ਧੰਨ ਬਾਬਾ ਬੁੱਢਾ ਸਾਹਿਬ ਜੀ ਦਾ ਜਨਮ ਦਿਹਾੜਾ 23 ਅਕਤੂਬਰ ਨੂੰ ਸ਼ਾਮ 6 ਵਜੇ ਤੋਂ 10.30 ਵਜੇ ਤੱਕ ਬੜੀ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ...

ਪੂਰੀ ਖ਼ਬਰ »

ਸੈਸ਼ਨ ਜੱਜ ਵਲੋਂ ਕੇਂਦਰੀ ਜੇਲ੍ਹ ਦਾ ਦੌਰਾ

ਲੁਧਿਆਣਾ, 22 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਕੇਂਦਰੀ ਜੇਲ੍ਹ 'ਚ ਜ਼ਿਲ੍ਹਾ ਤੇ ਸੈਸ਼ਨ ਜੱਜ ਵਲੋਂ ਦੌਰਾ ਕੀਤਾ ਗਿਆ ਤੇ ਉਨ੍ਹਾਂ ਨੇ ਬੰਦੀਆਂ ਦੀਆਂ ਸ਼ਿਕਾਇਤਾਂ ਵੀ ਸੁਣੀਆਂ | ਜਾਣਕਾਰੀ ਅਨੁਸਾਰ ਜ਼ਿਲ੍ਹਾ ਤੇ ਸੈਸ਼ਨ ਜੱਜ ਸ. ਗੁਰਬੀਰ ਸਿੰਘ ਨੇ ਅੱਜ ਦੁਪਹਿਰ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX