ਤਾਜਾ ਖ਼ਬਰਾਂ


ਪਾਕਿਸਤਾਨ ਨੇ ਕਠੂਆ 'ਚ ਕੀਤੀ ਜੰਗਬੰਦੀ ਦੀ ਉਲੰਘਣਾ
. . .  2 minutes ago
ਜੰਮੂ, 20 ਜਨਵਰੀ - ਪਾਕਿਸਤਾਨੀ ਸੈਨਿਕਾਂ ਵਲੋਂ ਅੱਜ ਐਤਵਾਰ ਜੰਮੂ ਕਸ਼ਮੀਰ ਦੇ ਕਠੂਆ ਸਥਿਤ ਅੰਤਰਰਾਸ਼ਟਰੀ ਬਾਰਡਰ 'ਤੇ ਜੰਗਬੰਦੀ ਦੀ ਉਲੰਘਣਾ ਕੀਤੀ ਗਈ ਤੇ ਛੋਟੇ ਹਥਿਆਰਾਂ ਦੀ ਵਰਤੋਂ ਕੀਤੀ ਗਈ। ਇਸ ਉਲੰਘਣਾ 'ਚ ਕਿਸੇ ਦੇ ਮਾਰੇ ਜਾਣ ਦੀ ਰਿਪੋਰਟ ਨਹੀਂ ਹੈ। ਪਿਛਲੇ...
'ਕਾਲੀਆ ਸਕੀਮ' ਦੇ ਨਾਂਅ 'ਤੇ ਲੋਕਾਂ ਨੂੰ ਗੁਮਰਾਹ ਕਰ ਰਹੇ ਹਨ ਪਟਨਾਇਕ - ਧਰਮਿੰਦਰ ਪ੍ਰਧਾਨ
. . .  40 minutes ago
ਭੁਵਨੇਸ਼ਵਰ, 20 ਜਨਵਰੀ- ਕੇਂਦਰੀ ਮੰਤਰੀ ਧਰਮਿੰਦਰ ਪ੍ਰਧਾਨ ਨੇ ਕਿਹਾ ਕਿ ਮੁੱਖ ਮੰਤਰੀ ਨਵੀਨ ਪਟਨਾਇਕ 'ਕਾਲੀਆ ਸਕੀਮ' ਦੇ ਨਾਂਅ 'ਤੇ ਲੋਕਾਂ ਨੂੰ ਗੁਮਰਾਹ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਇਸ ਸਕੀਮ ਨਾਲ ਕੋਈ ਫ਼ਾਇਦਾ ਨਹੀਂ ਹੋਵੇਗਾ। ਉਹ ਇਕ ਭ੍ਰਿਸ਼ਟ ....
ਸੀਤਾਰਮਨ ਨੇ ਤਾਮਿਲਨਾਡੂ ਰੱਖਿਆ ਉਦਯੋਗਿਕ ਕਾਰੀਡੋਰ ਦਾ ਕੀਤਾ ਉਦਘਾਟਨ
. . .  46 minutes ago
ਚੇਨਈ, 20 ਜਨਵਰੀ- ਦੇਸ਼ 'ਚ ਰੱਖਿਆ ਦੇ ਉਤਪਾਦਨ ਨੂੰ ਹੁਲਾਰਾ ਦੇਣ ਲਈ ਅੱਜ ਰੱਖਿਆ ਮੰਤਰੀ ਨਿਰਮਲਾ ਸੀਤਾਰਮਨ ਨੇ ਤਾਮਿਲਨਾਡੂ ਰੱਖਿਆ ਉਦਯੋਗਿਕ ਕਾਰੀਡੋਰ ਦਾ ਉਦਘਾਟਨ ਕੀਤਾ। ਇਸ ਮੌਕੇ ਸੀਤਾਰਮਨ ਨੇ ਕਿਹਾ ਕਿ ਇਸ ਨੂੰ ਲੈ ਕੇ ਸਥਾਨਕ ਉਦਯੋਗ ਦੀ .......
ਹੁਣ ਤੋਂ ਹੀ ਹਾਰ ਦੇ ਬਹਾਨੇ ਲੱਭ ਰਹੀ ਹੈ ਵਿਰੋਧੀ ਧਿਰ- ਪ੍ਰਧਾਨ ਮੰਤਰੀ ਮੋਦੀ
. . .  59 minutes ago
ਮੁੰਬਈ, 20 ਜਨਵਰੀ- ਪ੍ਰਧਾਨ ਮੰਤਰੀ ਮੋਦੀ ਨੇ ਅੱਜ ਵੀਡੀਓ ਕਾਨਫਰੰਂਸਿੰਗ ਦੇ ਜਰੀਏ ਮਹਾਰਾਸ਼ਟਰ ਅਤੇ ਗੋਆ ਦੇ ਭਾਜਪਾ ਵਰਕਰਾਂ ਨਾਲ ਗੱਲਬਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਕੋਲਕਾਤਾ 'ਚ ਹੋਈ ਮੁੱਖ ਮੰਤਰੀ ਮਮਤਾ ਬੈਨਰਜੀ ਦੀ ਰੈਲੀ ਅਤੇ ਮਹਾਂ ਗੱਠਜੋੜ ਨੂੰ ਲੈ ਕੇ .....
ਪੰਜਾਬ ਦੀਆਂ ਸਾਰੀਆਂ ਸੀਟਾਂ 'ਤੇ ਆਮ ਆਦਮੀ ਪਾਰਟੀ ਇਕੱਲਿਆਂ ਲੜੇਗੀ ਚੋਣ : ਕੇਜਰੀਵਾਲ
. . .  about 1 hour ago
ਬਰਨਾਲਾ, 20 ਜਨਵਰੀ (ਗੁਰਪ੍ਰੀਤ ਸਿੰਘ ਲਾਡੀ) - ਬਰਨਾਲਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਦੀਆਂ 13 ਸੀਟਾਂ ਉੱਪਰ ਇਕੱਲਿਆਂ ਚੋਣ ਲੜੇਗੀ......
ਹਵਾਈ ਅੱਡੇ ਤੋਂ ਲੱਖਾਂ ਦੇ ਸੋਨੇ ਸਮੇਤ ਇਕ ਕਾਬੂ
. . .  about 1 hour ago
ਹੈਦਰਾਬਾਦ, 20 ਜਨਵਰੀ- ਮਾਲ ਖ਼ੁਫ਼ੀਆ ਡਾਇਰੈਕਟੋਰੇਟ ਨੇ ਅੱਜ ਰਾਜੀਵ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ 1996.70 ਗ੍ਰਾਮ ਸੋਨੇ ਦੇ ਨਾਲ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਦੇ ਅਨੁਸਾਰ, ਬਰਾਮਦ ਕੀਤੇ ਇਸ ਸੋਨੇ ਦੀ ਕੌਮਾਂਤਰੀ ਬਾਜ਼ਾਰ ਕੀਮਤ .....
'ਆਪ' ਨੇ ਚੰਡੀਗੜ੍ਹ ਤੋਂ ਹਰਮੋਹਨ ਧਵਨ ਨੂੰ ਐਲਾਨਿਆ ਉਮੀਦਵਾਰ
. . .  about 1 hour ago
ਬਰਨਾਲਾ, 20 ਜਨਵਰੀ (ਗੁਰਪ੍ਰੀਤ ਸਿੰਘ ਲਾਡੀ)- ਆਮ ਆਦਮੀ ਪਾਰਟੀ ਨੇ ਚੰਡੀਗੜ੍ਹ ਲੋਕ ਸਭਾ ਹਲਕੇ ਤੋਂ ਹਰਮੋਹਨ ਧਵਨ ਨੂੰ ਆਪਣਾ ਉਮੀਦਵਾਰ ਐਲਾਨਿਆ ਹੈ। ਇਸ ਦਾ ਐਲਾਨ ਭਗਵੰਤ ਮਾਨ ਵੱਲੋਂ ਬਰਨਾਲਾ ਰੈਲੀ ਦੌਰਾਨ ਅਰਵਿੰਦ ਕੇਜਰੀਵਾਲ ਦੀ ਹਾਜ਼ਰੀ .....
ਸੀਰੀਆ 'ਚ ਹੋਏ ਬੰਬ ਧਮਾਕੇ 'ਚ ਤਿੰਨ ਲੋਕਾਂ ਦੀ ਮੌਤ
. . .  about 2 hours ago
ਦਮਿਸ਼ਕ, 20 ਜਨਵਰੀ- ਸੀਰੀਆ ਦੇ ਅਫਰੀਨ ਸ਼ਹਿਰ 'ਚ ਅੱਜ ਹੋਏ ਇੱਕ ਬੰਬ ਧਮਾਕੇ 'ਚ ਤਿੰਨ ਲੋਕਾਂ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਇਹ ਧਮਾਕਾ ਇੱਕ ਸਥਾਨਕ ਬੱਸ ਨੂੰ ਨਿਸ਼ਾਨਾ ਬਣਾ ਕੇ ਕੀਤਾ ਗਿਆ ਸੀ। ਅਜੇ ਤੱਕ ਇਹ ਸਪਸ਼ਟ ਨਹੀਂ ਹੋ ਸਕਿਆ ਹੈ ਕਿ ਇਹ...
ਅਫ਼ਗ਼ਾਨਿਸਤਾਨ 'ਚ ਗਵਰਨਰ ਦੇ ਕਾਫ਼ਲੇ 'ਤੇ ਹਮਲਾ, ਅੱਠ ਲੋਕਾਂ ਦੀ ਮੌਤ
. . .  about 2 hours ago
ਕਾਬੁਲ, 20 ਜਨਵਰੀ- ਅਫ਼ਗ਼ਾਨਿਸਤਾਨ ਦੇ ਮੱਧ ਲੋਗਾਰ ਪ੍ਰਾਂਤ 'ਚ ਗਵਰਨਰ ਅਤੇ ਸੀਨੀਅਰ ਅਧਿਕਾਰੀਆਂ ਨੂੰ ਲੈ ਕੇ ਜਾ ਰਹੇ ਵਾਹਨਾਂ 'ਤੇ ਤਾਲਿਬਾਨੀ ਅੱਤਵਾਦੀਆਂ ਵੱਲੋਂ ਹਮਲਾ ਕੀਤਾ ਗਿਆ। ਇਸ ਹਮਲੇ 'ਚ ਘੱਟੋ-ਘੱਟ 8 ਲੋਕਾਂ ਦੀ ਮੌਤ ਹੋ ਗਈ ਹੈ ਜਦਕਿ 10 ਹੋਰ .....
ਪਾਕਿਸਤਾਨ ਵਲੋਂ ਜੰਮੂ-ਕਸ਼ਮੀਰ 'ਚ ਜੰਗਬੰਦੀ ਦੀ ਉਲੰਘਣਾ
. . .  about 2 hours ago
ਸ੍ਰੀਨਗਰ, 20 ਜਨਵਰੀ- ਪਾਕਿਸਤਾਨ ਵਲੋਂ ਅੱਜ ਇੱਕ ਵਾਰ ਫਿਰ ਭਾਰਤ-ਪਾਕਿ ਸਰਹੱਦ 'ਤੇ ਜੰਗਬੰਦੀ ਦੀ ਉਲੰਘਣਾ ਕੀਤੀ ਗਈ ਹੈ। ਪਾਕਿਸਤਾਨ ਨੇ ਅੱਜ ਜੰਮੂ-ਕਸ਼ਮੀਰ ਦੇ ਕਠੂਆ ਜ਼ਿਲ੍ਹੇ 'ਚ ਪੈਂਦੇ ਹੀਰਾਨਗਰ ਸੈਕਟਰ 'ਚ ਗੋਲੀਬਾਰੀ ਕੀਤੀ, ਜਿਸ ਦਾ ਭਾਰਤੀ ਫੌਜ ਵਲੋਂ...
ਆਪਣਾ ਪੰਜਾਬ ਪਾਰਟੀ ਦੇ ਸੂਬਾ ਮੀਤ ਪ੍ਰਧਾਨ ਨੇ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ
. . .  about 2 hours ago
ਬਟਾਲਾ, 20 ਜਨਵਰੀ (ਕਾਹਲੋਂ)- ਗੁਰਿੰਦਰ ਸਿੰਘ ਬਾਜਵਾ ਨੇ ਆਪਣਾ ਪੰਜਾਬ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ। ਉਹ ਆਪਣਾ ਪੰਜਾਬ ਪਾਰਟੀ ਦੇ ਸੂਬਾ ਮੀਤ ਪ੍ਰਧਾਨ ਵੀ ਸਨ। ਇਸ ਮੌਕੇ ਉਨ੍ਹਾਂ ਦੱਸਿਆ ਕਿ ਆਪਣਾ ਪੰਜਾਬ ਪਾਰਟੀ ਦੀਆਂ ਪਿਛਲੇ...
ਟੀਮ ਇੰਡੀਆ ਲਈ ਵਰਲਡ ਕੱਪ ਖੇਡ ਚੁੱਕੀਆਂ ਕਬੱਡੀ ਖਿਡਾਰਨਾਂ ਦਾ ਪਿੰਡ ਵਾਸੀਆਂ ਵੱਲੋਂ ਭਰਵਾਂ ਸਵਾਗਤ
. . .  about 2 hours ago
ਮੰਡੀ ਲਾਧੂਕਾ, 20 ਜਨਵਰੀ (ਮਨਪ੍ਰੀਤ ਸਿੰਘ ਸੈਣੀ)- ਪਿੰਡ ਖੁੰਡਵਾਲਾ ਸੈਣੀਆਂ ਦੇ ਵਾਸੀ ਤੇ ਉੱਘੇ ਸਮਾਜ ਸੇਵੀ ਮੰਨਾਂ ਸੈਣੀ ਨੇ ਹਰਿਆਣਾ ਤੋਂ ਟੀਮ ਇੰਡੀਆ ਲਈ ਵਰਲਡ ਕੱਪ ਖੇਡ ਚੁੱਕੀਆਂ ਕਬੱਡੀ ਦੀਆਂ ਖਿਡਾਰਨਾਂ ਰਾਮ ਬਤੇਰੀ, ਰਿਤੂ ਨਾੜਾ, ਬਤੇਰੀ ਬਬੂਆਂ ਤੇ ਅਨੂੰ .....
ਨਸ਼ੇ ਦੀ ਓਵਰ ਡੋਜ਼ ਕਾਰਨ ਨੌਜਵਾਨ ਦੀ ਮੌਤ
. . .  11 minutes ago
ਮਾਨਾਂ ਵਾਲਾ, 20 ਜਨਵਰੀ (ਗੁਰਦੀਪ ਸਿੰਘ ਨਾਗੀ)-ਥਾਣਾ ਜੰਡਿਆਲਾ ਗੁਰੂ ਅਧੀਨ ਪਿੰਡ ਮਲਕਪੁਰ ਦੇ ਨੌਜਵਾਨ ਦੀ ਨਸ਼ੇ ਦੀ ਓਵਰ ਡੋਜ਼ ਲੈਣ ਕਾਰਨ ਮੌਤ ਹੋ ਜਾਣ ਦੀ ਖ਼ਬਰ ....
ਮਾਇਆਵਤੀ 'ਤੇ ਟਿੱਪਣੀ ਕਰਨ ਵਾਲੀ ਭਾਜਪਾ ਵਿਧਾਇਕ ਨੂੰ ਮਹਿਲਾ ਆਯੋਗ ਭੇਜੇਗਾ ਨੋਟਿਸ
. . .  about 3 hours ago
ਲਖਨਊ, 20 ਜਨਵਰੀ- ਬਸਪਾ ਸੁਪਰੀਮੋ ਮਾਇਆਵਤੀ ਦੇ ਖ਼ਿਲਾਫ਼ ਅਪਮਾਨਜਨਕ ਟਿੱਪਣੀ ਕਰਨ 'ਤੇ ਭਾਜਪਾ ਵਿਧਾਇਕ ਸਾਧਨਾ ਸਿੰਘ ਦੀਆਂ ਮੁਸ਼ਕਲਾਂ ਵੱਧ ਸਕਦੀਆਂ ਹਨ। ਕੌਮੀ ਮਹਿਲਾ ਆਯੋਗ ਨੇ ਇਸ ਮਾਮਲੇ 'ਤੇ ਨੋਟਿਸ ਲੈਂਦੇ ਹੋਏ ਸਾਧਨਾ ਸਿੰਘ ਦੇ ਖ਼ਿਲਾਫ਼ .....
ਪਿੰਡ ਠੀਕਰੀਵਾਲਾ ਪਹੁੰਚੇ ਕੇਜਰੀਵਾਲ, ਸ਼ਹੀਦ ਸੇਵਾ ਸਿੰਘ ਠੀਕਰੀਵਾਲਾ ਨੂੰ ਕੀਤੀ ਸ਼ਰਧਾਂਜਲੀ ਭੇਟ
. . .  about 3 hours ago
ਬਰਨਾਲਾ, 20 ਜਨਵਰੀ (ਗੁਰਪ੍ਰੀਤ ਸਿੰਘ ਲਾਡੀ)-ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਬਰਨਾਲਾ ਵਿਖੇ ਰੈਲੀ 'ਚ ਪਹੁੰਚਣ ਤੋਂ ਪਹਿਲਾਂ ਪਿੰਡ ਠੀਕਰੀਵਾਲਾ ਵਿਖੇ ਪਹੁੰਚ ਕੇ ਅਮਰ ਸ਼ਹੀਦ ਸਰਦਾਰ ਸੇਵਾ ਸਿੰਘ ....
ਪੰਜਾਬ 'ਚ ਮਹਾਂ ਗੱਠਜੋੜ ਦਾ ਹਿੱਸਾ ਨਹੀਂ ਹੋਵੇਗੀ ਆਮ ਆਦਮੀ ਪਾਰਟੀ - ਖਹਿਰਾ
. . .  about 3 hours ago
ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਤ੍ਰਿਵੇਂਦਰ ਸਿੰਘ ਰਾਵਤ
. . .  about 3 hours ago
ਗਣਤੰਤਰ ਦਿਵਸ ਤੋਂ ਪਹਿਲਾਂ ਕਾਸਗੰਜ 'ਚ ਧਾਰਾ 144 ਲਾਗੂ
. . .  about 4 hours ago
ਸ਼ਿਵਰਾਜ ਚੌਹਾਨ ਨੇ ਭਾਜਪਾ ਨੇਤਾ ਦੀ ਹੱਤਿਆ ਨੂੰ ਸਾਜ਼ਿਸ਼ ਦੱਸਦਿਆਂ ਸੀ.ਬੀ.ਆਈ. ਜਾਂਚ ਦੀ ਕੀਤੀ ਮੰਗ
. . .  about 4 hours ago
ਆਸਟ੍ਰੇਲੀਆਈ ਓਪਨ : ਮਾਰਿਆ ਸ਼ਾਰਾਪੋਵਾ ਨੂੰ 22 ਸਾਲਾਂ ਐਸ਼ਲੇ ਬਾਰਟੀ ਨੇ ਹਰਾਇਆ
. . .  about 4 hours ago
ਸੰਗਰੂਰ ਪਹੁੰਚੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ
. . .  about 4 hours ago
22 ਜਨਵਰੀ ਨੂੰ ਅਟਾਰੀ ਬਾਰਡਰ ਆਉਣਗੇ ਰਾਜਨਾਥ ਸਿੰਘ- ਮਲਿਕ
. . .  about 3 hours ago
ਮੌਸਮ ਵਿਭਾਗ ਵੱਲੋਂ ਜੰਮੂ-ਕਸ਼ਮੀਰ ਅਤੇ ਹਿਮਾਚਲ 'ਚ ਮੀਂਹ ਅਤੇ ਬਰਫ਼ਬਾਰੀ ਦੀ ਚੇਤਾਵਨੀ
. . .  about 5 hours ago
ਰੂਰਲ ਵੈਟਰਨਰੀ ਫਾਰਮਾਸਿਸਟ 26 ਜਨਵਰੀ ਨੂੰ ਮੁੱਖ ਮੰਤਰੀ ਦਾ ਕਰਨਗੇ ਘਿਰਾਓ
. . .  about 5 hours ago
ਡੈਨਮਾਰਕ ਦੇ ਪ੍ਰਧਾਨ ਮੰਤਰੀ ਨੇ ਪਤਨੀ ਨਾਲ ਤਾਜ ਮਹਲ ਦਾ ਕੀਤਾ ਦੀਦਾਰ
. . .  about 6 hours ago
ਮੈਕਸੀਕੋ ਤੇਲ ਪਾਈਪਲਾਈਨ ਧਮਾਕੇ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 73
. . .  about 6 hours ago
ਭਾਜਪਾ ਪ੍ਰਧਾਨ ਅਮਿਤ ਸ਼ਾਹ ਨੂੰ ਏਮਜ਼ ਤੋਂ ਮਿਲੀ ਛੁੱਟੀ
. . .  about 6 hours ago
ਸੰਘਣੀ ਧੁੰਦ ਕਾਰਨ ਦੇਰੀ ਨਾਲ ਚੱਲ ਰਹੀਆਂ ਹਨ ਟਰੇਨਾਂ
. . .  about 5 hours ago
ਖੇਤਾਂ 'ਚੋਂ ਮਿਲੀ ਭਾਜਪਾ ਨੇਤਾ ਦੀ ਲਾਸ਼
. . .  about 7 hours ago
ਸੋਮਾਲੀਆ 'ਚ ਅਮਰੀਕੀ ਹਵਾਈ ਹਮਲੇ 'ਚ ਅਲ-ਸ਼ਬਾਬ ਦੇ 52 ਅੱਤਵਾਦੀ ਢੇਰ
. . .  about 7 hours ago
ਚਿੱਲੀ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ
. . .  about 8 hours ago
ਅੱਜ ਫਿਰ ਵਧੀਆਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ
. . .  about 8 hours ago
ਕੇਜਰੀਵਾਲ ਅੱਜ ਬਰਨਾਲਾ ਤੋਂ ਕਰਨਗੇ ਲੋਕ ਸਭਾ ਚੋਣਾਂ ਦੇ ਪ੍ਰਚਾਰ ਦਾ ਆਗਾਜ਼- ਚੀਮਾ
. . .  about 9 hours ago
ਅੱਜ ਦਾ ਵਿਚਾਰ
. . .  about 9 hours ago
ਭਾਖੜਾ ਨਹਿਰ 'ਚ ਬੰਬ ਦੀ ਅਫ਼ਵਾਹ ਦੇ ਚੱਲਦਿਆਂ ਫ਼ੌਜ ਦਾ ਗੁਪਤ ਨਿਰੀਖਣ
. . .  1 day ago
ਹਿਮਾਚਲ 'ਚ ਬੱਸ ਪਲਟਣ ਕਾਰਨ 17 ਵਿਦਿਆਰਥੀ ਜ਼ਖਮੀ
. . .  1 day ago
ਰਾਹੁਲ ਦੇ ਸ਼ਕਤੀ ਪ੍ਰਾਜੈਕਟ ਦੀ ਪੰਜਾਬ 'ਚ ਕੈਪਟਨ ਵਲੋਂ ਸ਼ੁਰੂਆਤ
. . .  1 day ago
ਦਿਸ਼ਾਂਤ ਨੇ ਜੇ.ਈ.ਈ.ਮੇਨਜ਼ ਪ੍ਰੀਖਿਆ ਵਿਚ ਹਾਸਲ ਕੀਤੇ 99.99 ਫ਼ੀਸਦੀ ਅੰਕ
. . .  1 day ago
ਪਸ਼ੂ ਪਾਲਣ ਵਿਭਾਗ ਸ਼ੁਰੂ ਕਰੇਗਾ ਮੋਬਾਈਲ ਡਿਸਪੈਂਸਰੀ -ਬਲਵੀਰ ਸਿੰਘ ਸਿੱਧੂ
. . .  about 1 hour ago
ਮੋਟਰਸਾਈਕਲਾਂ ਦੀ ਟੱਕਰ ਵਿਚ ਦੋ ਵਿਅਕਤੀਆਂ ਦੀ ਮੌਤ, ਇਕ ਗੰਭੀਰ ਜ਼ਖ਼ਮੀ
. . .  about 1 hour ago
ਸੰਗਰੂਰ ਅਦਾਲਤ 'ਚ ਹੋਵੇਗੀ ਬੇਅਦਬੀ ਮਾਮਲੇ ਦੀ ਸੁਣਵਾਈ
. . .  about 1 hour ago
ਪ੍ਰਧਾਨ ਮੰਤਰੀ ਮੋਦੀ ਨੂੰ ਹਟਾਉਣਾ ਹੈ ਕੋਲਕਾਤਾ 'ਚ ਹੋਈ ਮਹਾਂ ਰੈਲੀ ਦਾ ਏਜੰਡਾ- ਰਵਿ ਸ਼ੰਕਰ ਪ੍ਰਸਾਦ
. . .  about 1 hour ago
ਅਕਾਲੀ ਭਾਜਪਾ ਅਤੇ ਕਾਂਗਰਸ ਦੀਆਂ ਸਰਕਾਰਾਂ ਨੇ ਕਿਸਾਨਾਂ ਨੂੰ ਕੀਤਾ ਕੰਗਾਲ- ਸਿਮਰਨਜੀਤ ਬੈਂਸ
. . .  22 minutes ago
ਰੋਪੜ ਪੁਲਿਸ ਨੇ ਪੰਜਾਬ 'ਚ ਫ਼ੌਜ ਦੀ ਭਰਤੀ ਘੋਟਾਲੇ ਦਾ ਖ਼ੁਲਾਸਾ ਕਰਦਿਆਂ 5 ਵਿਅਕਤੀਆਂ ਨੂੰ ਕੀਤਾ ਕਾਬੂ
. . .  7 minutes ago
ਨੈਸ਼ਨਲ ਮਿਊਜ਼ੀਅਮ ਫ਼ਾਰ ਇੰਡੀਅਨ ਸਿਨੇਮਾ ਦਾ ਉਦਘਾਟਨ ਕਰਨ ਪਹੁੰਚੇ ਮੋਦੀ
. . .  51 minutes ago
ਆਈ.ਆਰ.ਸੀ.ਟੀ.ਸੀ. ਮਾਮਲੇ 'ਚ ਲਾਲੂ ਪ੍ਰਸਾਦ ਯਾਦਵ ਨੂੰ ਮਿਲੀ ਜ਼ਮਾਨਤ
. . .  about 1 hour ago
ਈ. ਡੀ. ਵਲੋਂ ਜ਼ਾਕਿਰ ਨਾਇਕ ਦੇ ਪਰਿਵਾਰ ਦੀ ਜਾਇਦਾਦ ਅਟੈਚ
. . .  about 1 hour ago
ਜੇਕਰ ਮੌਸਮ ਬਦਲ ਸਕਦਾ ਹੈ ਤਾਂ ਭਾਜਪਾ ਦੀ ਸਰਕਾਰ ਕਿਉਂ ਨਹੀ - ਮਮਤਾ ਬੈਨਰਜੀ
. . .  about 1 hour ago
ਕਾਰ ਦੇ ਟਰੱਕ ਨਾਲ ਟਕਰਾਉਣ ਕਾਰਨ ਚਾਰ ਨੌਜਵਾਨਾਂ ਦੀ ਮੌਤ
. . .  1 day ago
ਭਾਰਤ ਖ਼ਿਲਾਫ਼ ਜੋ ਕੰਮ ਪਾਕਿ ਨਹੀਂ ਕਰ ਸਕਿਆ ਉਹ ਮੋਦੀ ਨੇ 5 ਸਾਲਾਂ 'ਚ ਕਰ ਦਿੱਤਾ- ਕੇਜਰੀਵਾਲ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 7 ਕੱਤਕ ਸੰਮਤ 550
ਿਵਚਾਰ ਪ੍ਰਵਾਹ: ਸੁਧਾਰ ਦਾ ਇਕ ਤਰੀਕਾ ਹੈ, ਸਖ਼ਤ ਅਨੁਸ਼ਾਸਨ ਅਤੇ ਪ੍ਰੇਰਨਾਮਈ ਵਿਹਾਰ। -ਅਗਿਆਤ

ਪਟਿਆਲਾ

ਬੱਸ ਤੇ ਟਰੱਕ ਦੀ ਟੱਕਰ-ਨੌਜਵਾਨ ਦੀ ਮੌਤ, ਦੋ ਦਰਜਨ ਜ਼ਖ਼ਮੀ

ਬਨੂੜ, 22 ਅਕਤੂਬਰ (ਭੁਪਿੰਦਰ ਸਿੰਘ)-ਚੰਡੀਗੜ੍ਹ ਤੋਂ ਟੋਹਾਣਾ ਜਾ ਰਹੀ ਪੰਜਾਬ ਰੋਡਵੇਜ਼ ਦੇ ਰੂਪਨਗਰ ਡਿਪੂ ਦੀ ਬੱਸ ਦੀ ਅੱਜ ਸਵੇਰੇ 8 ਵਜੇ ਦੇ ਕਰੀਬ ਬਨੂੜ ਤੋਂ ਰਾਜਪੁਰਾ ਦੇ ਕੌਮੀ ਮਾਰਗ 'ਤੇ ਪੈਂਦੇ ਪਿੰਡ ਜੰਗਪੁਰਾ ਨੇੜੇ ਇਕ ਟਰੱਕ ਨਾਲ ਟੱਕਰ ਹੋ ਗਈ | ਇਸ ਹਾਦਸੇ 'ਚ ਇਕ ਨੌਜਵਾਨ ਦੀ ਮੌਤ ਹੋ ਗਈ ਜਦ ਕਿ ਦੋ ਦਰਜਨ ਦੇ ਕਰੀਬ ਸਵਾਰੀਆਂ ਜ਼ਖ਼ਮੀਆਂ ਹੋ ਗਈਆਂ ਜਿਨ੍ਹਾਂ 'ਚੋਂ ਤਿੰਨ ਦੀ ਹਾਲਤ ਕਾਫ਼ੀ ਗੰਭੀਰ ਹੈ | ਹਾਦਸੇ ਉਪਰੰਤ ਬੱਸ ਬੇਕਾਬੂ ਹੋ ਕੇ ਪਲਟ ਗਈ | ਮੌਕੇ 'ਤੇ ਇਕੱਤਰ ਹੋਏ ਰਾਹਗੀਰਾਂ, ਹਾਈਵੇਅ ਪੈਟਰੋਲਿੰਗ ਪੁਲਿਸ, ਬਨੂੜ ਪੁਲਿਸ, 108 ਨੰਬਰ ਤੇ ਚਿਤਕਾਰਾ ਯੂਨੀਵਰਸਿਟੀ ਦੀ ਐਾਬੂਲੈਂਸ ਆਦਿ ਦੀਆਂ ਟੀਮਾਂ ਨੇ ਸਮੁੱਚੀਆਂ ਸਵਾਰੀਆਂ ਨੂੰ ਬੱਸ ਵਿਚੋਂ ਬਾਹਰ ਕੱਢਿਆ ਤੇ ਚਿਤਕਾਰਾ ਯੂਨੀਵਰਸਿਟੀ ਦੇ ਸਾਹਮਣੇ ਸਥਿਤ ਨੀਲਮ ਹਸਪਤਾਲ, ਗਿਆਨ ਸਾਗਰ ਹਸਪਤਾਲ ਤੇ ਬਨੂੜ ਦੇ ਸਿਵਲ ਹਸਪਤਾਲ ਪਹੁੰਚਾਇਆ | ਮੌਕੇ ਤੋਂ ਇਕੱਤਰ ਕੀਤੀ ਜਾਣਕਾਰੀ ਅਨੁਸਾਰ ਬਨੂੜ ਸ਼ਹਿਰ ਤੋਂ ਬਾਹਰ ਨਿਕਲਦਿਆਂ ਹੀ ਕੌਮੀ ਮਾਰਗ ਵਾਲੀ ਸਾਈਡ 'ਤੇ ਖੜ੍ਹੇ ਇਕ ਟਰੱਕ ਨਾਲ ਜਦੋਂ ਬੱਸ ਪਿੰਡ ਜੰਗਪੁਰਾ ਕੋਲ ਪੁੱਜੀ ਤਾਂ ਉਸ ਦੀ ਟਰੱਕ ਨਾਲ ਕੰਡਕਟਰ ਸਾਈਡ ਬੁਰੀ ਤਰ੍ਹਾਂ ਟੱਕਰਾ ਗਈ | ਟੱਕਰ ਵੱਜਦਿਆਂ ਸਾਰ ਟਰੱਕ ਸੜਕ ਦੇ ਨਾਲ ਲੱਗਦੇ ਖਤਾਨਾਂ ਵਿਚ ਡਿਗ ਕੇ ਬੁਰੀ ਤਰ੍ਹਾਂ ਚਕਨਾਚੂਰ ਹੋ ਗਿਆ | ਟੱਕਰ ਮਗਰੋਂ ਬੇਕਾਬੂ ਹੋਈ ਬੱਸ ਸੜਕ ਵਿਚਕਾਰਲੇ ਡਿਵਾਈਡਰ 'ਤੇ ਜਾ ਚੜ੍ਹੀ ਅਤੇ ਪਲਟ ਗਈ | ਬੱਸ ਦੇ ਪਿੱਛੇ ਜਾ ਰਹੀ ਇਕ ਇਨੋਵਾ ਕਾਰ ਵੀ ਬੇਕਾਬੂ ਹੋ ਕੇ ਪਿੱਛੋਂ ਬੱਸ ਨਾਲ ਜਾ ਟਕਰਾਈ ਤੇ ਇਨੋਵਾ ਦੇ ਅਗਲੇ ਹਿੱਸੇ ਦਾ ਵੀ ਕਾਫ਼ੀ ਨੁਕਸਾਨ ਹੋ ਗਿਆ | ਬੱਸ ਵੀ ਬੁਰੀ ਤਰ੍ਹਾਂ ਨੁਕਸਾਨੀ ਗਈ | ਬੱਸ ਵਿਚ ਸਵਾਰ ਸਵਾਰੀਆਂ ਵਿਚੋਂ 26 ਦੇ ਕਰੀਬ ਸਵਾਰੀਆਂ ਨੂੰ ਸੱਟਾਂ ਲੱਗੀਆਂ | ਬੱਸ ਦਾ ਡਰਾਈਵਰ ਜਗਵਿੰਦਰ ਸਿੰਘ ਵਾਸੀ ਰੂਪਨਗਰ ਵੀ ਹਾਦਸੇ ਵਿਚ ਜ਼ਖ਼ਮੀ ਹੋਇਆ | ਜ਼ਿਆਦਾਤਰ ਸਵਾਰੀਆਂ ਦੇ ਸਿਰ, ਮੂੰਹ, ਬਾਂਹਾਂ, ਮੋਢਿਆਂ ਆਦਿ 'ਤੇ ਸੱਟਾਂ ਲੱਗੀਆਂ ਅਤੇ ਲਹੂ-ਲੁਹਾਨ ਹੋ ਗਈਆਂ | ਹਾਦਸਾ ਹੁੰਦਿਆਂ ਹੀ ਕੌਮੀ ਮਾਰਗ ਦੇ ਇਕ ਪਾਸੇ ਦੀ ਆਵਾਜਾਈ ਵੀ ਅੱਧੇ ਘੰਟੇ ਦੇ ਕਰੀਬ ਠੱਪ ਰਹੀ ਤੇ ਇੱਥੇ ਜਾਮ ਵਰਗੀ ਸਥਿਤੀ ਬਣੀ ਰਹੀ | ਹਾਦਸੇ ਦੇ ਜਾਂਚ ਅਧਿਕਾਰੀ ਥਾਣਾ ਬਨੂੜ ਦੇ ਏ.ਐਸ.ਆਈ ਬਲਜਿੰਦਰ ਸਿੰਘ ਤੇ ਹੌਲਦਾਰ ਮਹਿੰਦਰ ਸਿੰਘ ਨੇ ਦੱਸਿਆ ਕਿ ਹਾਦਸੇ ਵਿਚ ਜ਼ਖ਼ਮੀ ਹੋਈਆਂ 20 ਸਵਾਰੀਆਂ ਵਿਚੋਂ ਗੰਭੀਰ ਜ਼ਖ਼ਮੀ ਹੋਏ ਨਵਦੀਪ ਸਿੰਘ ਪੁੱਤਰ ਕਰਮ ਸਿੰਘ ਵਾਸੀ ਮਾਇਆ ਗਾਰਡਨ ਜ਼ੀਰਕਪੁਰ ਦੀ ਮੁਹਾਲੀ ਦੇ ਮੈਕਸ ਹਸਪਤਾਲ ਵਿਚ ਦੁਪਹਿਰੇ ਮੌਤ ਹੋ ਗਈ | ਇਸ ਤੋਂ ਬਿਨਾਂ ਦੀਪਕ ਵਰਮਾ, ਮੋਹਰ ਸਿੰਘ ਵਾਸੀ ਮਕਾਨ ਨੰਬਰ 2600 ਸੈਕਟਰ 27 ਬੀ ਤੇ ਗੁਲਾਬ ਸਿੰਘ ਵਾਸੀ ਬਖੋਰਾ ਖੁਰਦ ਤਹਿਸੀਲ ਲਹਿਰਾਗਾਗਾ, ਜ਼ਿਲ੍ਹਾ ਸੰਗਰੂਰ ਦੀ ਹਾਲਤ ਕਾਫ਼ੀ ਗੰਭੀਰ ਬਣੀ ਹੋਈ ਹੈ | ਇਨ੍ਹਾਂ ਤਿੰਨਾਂ ਨੂੰ ਕੌਮੀ ਮਾਰਗ 'ਤੇ ਸਥਿਤ ਨੀਲਮ ਹਸਪਤਾਲ ਵਿਚੋਂ ਪੀਜੀਆਈ ਤੇ ਰਾਜਿੰਦਰਾ ਹਸਪਤਾਲ ਪਟਿਆਲਾ ਲਈ ਰੈਫ਼ਰ ਕੀਤਾ ਗਿਆ ਹੈ | ਨੀਲਮ ਹਸਪਤਾਲ ਵਿਚ ਦਾਖਲ 16 ਜ਼ਖ਼ਮੀਆਂ ਵਿਚੋਂ ਪੰਜ ਜ਼ਖ਼ਮੀਆਂ ਨੂੰ ਘਰੋ ਘਰੀਂ ਭੇਜ ਦਿੱਤਾ ਹੈ | ਜਾਂਚ ਅਧਿਕਾਰੀ ਨੇ ਦੱਸਿਆ ਕਿ ਪੁਲਿਸ ਨੇ ਇਸ ਮਾਮਲੇ ਵਿਚ ਹਾਦਸਾਗ੍ਰਸਤ ਪੰਜਾਬ ਰੋਡਵੇਜ਼ ਦੀ ਬੱਸ ਦੇ ਡਰਾਈਵਰ ਜਗਵਿੰਦਰ ਸਿੰਘ ਵਾਸੀ ਰੂਪਨਗਰ ਿਖ਼ਲਾਫ਼ ਪਰਚਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ |

ਪੀ. ਆਰ. ਟੀ. ਸੀ. ਵਰਕਰਜ਼ ਯੂਨੀਅਨ ਏਟਕ ਤੇ ਰਿਟਾਇਰਡ ਵਰਕਰਜ਼ ਭਾਈਚਾਰਾ ਯੂਨੀਅਨ ਨੇ ਹਰਿਆਣਾ ਦੇ ਰੋਡਵੇਜ਼ ਮੁਲਾਜ਼ਮਾਂ ਦੀ ਕੀਤੀ ਹਮਾਇਤ

ਪਟਿਆਲਾ, 22 ਅਕਤੂਬਰ (ਜ. ਸ. ਢਿੱਲੋਂ)-ਪੀ. ਆਰ. ਟੀ. ਸੀ. ਵਰਕਰਜ਼ ਯੂਨੀਅਨ ਏਟਕ ਤੇ ਰਿਟਾਇਰਡ ਵਰਕਰਜ਼ ਭਾਈਚਾਰਾ ਯੂਨੀਅਨ ਪਟਿਆਲਾ ਦੇ ਸੈਂਕੜੇ ਵਰਕਰਾਂ ਨੇ ਕਾਮਰੇਡ ਨਿਰਮਲ ਸਿੰਘ ਧਾਲੀਵਾਲ ਜਨਰਲ ਸਕੱਤਰ, ਗੁਰਵਿੰਦਰ ਸਿੰਘ ਗੋਲਡੀ ਪ੍ਰਧਾਨ, ਕੁਲਦੀਪ ਸਿੰਘ ਗਰੇਵਾਲ ...

ਪੂਰੀ ਖ਼ਬਰ »

ਗੈਂਗਸਟਰ ਸੰਪਤ ਨਹਿਰਾ ਨੂੰ ਮੁਹਾਲੀ ਦੀ ਅਦਾਲਤ 'ਚ ਪੇਸ਼ ਕਰ ਕੇ ਲਿਆ 10 ਦਿਨਾਂ ਦਾ ਪੁਲਿਸ ਰਿਮਾਂਡ

ਬਨੂੜ, 22 ਅਕਤੂਬਰ (ਭੁਪਿੰਦਰ ਸਿੰਘ)-ਲਾਰੈਂਸ ਬਿਸ਼ਨੋਈ ਗਰੁੱਪ ਦੇ ਮੁੱਖ ਗੈਂਗਸਟਰ ਸੰਪਤ ਨਹਿਰਾ ਨੂੰ ਬਨੂੜ ਪੁਲਿਸ ਅੱਜ ਪੋ੍ਰਡਕਸ਼ਨ ਵਰੰਟਾਂ ਰਾਹੀਂ ਪਟਿਆਲਾ ਜੇਲ੍ਹ ਤੋਂ ਬਨੂੜ ਲੈ ਕੇ ਆਈ ਤੇ ਸੰਪਤ ਨੂੰ ਮੁਹਾਲੀ ਦੀ ਅਦਾਲਤ ਵਿਚ ਪੇਸ਼ ਕਰਕੇ 10 ਦਿਨਾਂ ਦਾ ਪੁਲਿਸ ...

ਪੂਰੀ ਖ਼ਬਰ »

ਬੇਰੁਜ਼ਗਾਰ ਲਾਈਨਮੈਨ ਯੂਨੀਅਨ ਵਲੋਂ ਮਰਨ ਵਰਤ ਸ਼ੁਰੂ

ਪਟਿਆਲਾ, 22 ਅਕਤੂਬਰ (ਧਰਮਿੰਦਰ ਸਿੰਘ ਸਿੱਧੂ)-ਬੇਰੁਜ਼ਗਾਰ ਲਾਈਨਮੈਨ ਯੂਨੀਅਨ (ਮਾਨ) ਪੰਜਾਬ ਵਲੋਂ ਸੂਬਾ ਪ੍ਰਧਾਨ ਬਲਕੌਰ ਸਿੰਘ ਮਾਨ ਦੀ ਅਗਵਾਈ ਹੇਠ ਪਾਵਰਕਾਮ ਦੇ ਹੈੱਡ ਆਫ਼ਿਸ ਦੇ ਸਾਹਮਣੇ ਆਪਣੀਆਂ ਰਹਿੰਦੀਆਂ ਹੱਕੀ ਮੰਗਾਂ ਪੂਰੀਆਂ ਨਾ ਹੋਣ ਕਾਰਨ 22 ਅਕਤੂਬਰ ਨੂੰ ...

ਪੂਰੀ ਖ਼ਬਰ »

ਪੰਜਾਬ ਮੁੱਕੇਬਾਜ਼ੀ ਚੈਂਪੀਅਨਸ਼ਿਪ 9 ਤੋਂ

ਪਟਿਆਲਾ, 22 ਅਕਤੂਬਰ (ਚਹਿਲ)-ਪਹਿਲੀ ਪੰਜਾਬ ਸਬ ਜੂਨੀਅਰ ਮੁੱਕੇਬਾਜ਼ੀ ਚੈਂਪੀਅਨਸ਼ਿਪ 9 ਤੋਂ 11 ਨਵੰਬਰ ਤੱਕ ਗਾਡਵਿਨ ਪਬਲਿਕ ਸਕੂਲ ਘੱਲੂ (ਫ਼ਾਜ਼ਿਲਕਾ) ਵਿਖੇ ਕਰਵਾਈ ਜਾ ਰਹੀ ਹੈ | ਇਹ ਜਾਣਕਾਰੀ ਪੰਜਾਬ ਮੁੱਕੇਬਾਜ਼ੀ ਐਸੋਸੀਏਸ਼ਨ ਦੇ ਬੁਲਾਰੇ ਸੰਤੋਸ਼ ਦੱਤਾ ਨੇ ...

ਪੂਰੀ ਖ਼ਬਰ »

ਧਾਲੀਵਾਲ ਵਲੋਂ ਵਿੱਦਿਅਕ ਸੰਸਥਾਵਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ

ਪਟਿਆਲਾ, 22 ਅਕਤੂਬਰ (ਅ. ਸ. ਆਹਲੂਵਾਲੀਆ)-ਪਟਿਆਲਾ ਦੀਆਂ ਸਮੂਹ ਵਿੱਦਿਅਕ ਸੰਸਥਾਵਾਂ ਦੇ ਪਿੰ੍ਰਸੀਪਲਾਂ ਤੇ ਮੁਖੀਆਂ ਨੂੰ ਆਦੇਸ਼ ਦਿੱਤੇ ਗਏ ਹਨ ਕਿ ਉਨ੍ਹਾਂ ਦੀਆਂ ਸੰਸਥਾਵਾਂ 'ਚ ਪੜ੍ਹਦੇ ਸਾਰੇ ਉਨ੍ਹਾਂ ਵਿਦਿਆਰਥੀਆਂ ਤੇ ਸਿੱਖਿਆਰਥੀਆਂ, ਜਿਹੜੇ 1 ਜਨਵਰੀ 2019 ਨੂੰ 18 ...

ਪੂਰੀ ਖ਼ਬਰ »

ਨੌਜਵਾਨ ਵਲੋਂ ਖ਼ੁਦਕੁਸ਼ੀ

ਪਟਿਆਲਾ, 22 ਅਕਤੂਬਰ (ਖਰੋੜ)-ਸਥਾਨਕ ਫ਼ੈਕਟਰੀ ਏਰੀਏ 'ਚ ਇਕ ਫ਼ੈਕਟਰੀ 'ਚ ਕੰਮ ਕਰਦੇ 29 ਸਾਲਾ ਨੌਜਵਾਨ ਵਲੋਂ ਆਪਣੇ ਘਰ 'ਚ ਫਾਹਾ ਲੈ ਕੇ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਕੇਸ ਦੀ ਪੈਰਵਾਈ ਕਰ ਰਹੇ ਸਹਾਇਕ ਥਾਣੇਦਾਰ ਬਲਵਿੰਦਰ ਸਿੰਘ ਨੇ ਦੱਸਿਆ ਕਿ ਮਰਨ ...

ਪੂਰੀ ਖ਼ਬਰ »

ਤੇਜ਼ਧਾਰ ਹਥਿਆਰਾਂ ਨਾਲ ਵਿਅਕਤੀ ਦਾ ਕਤਲ

ਦੇਵੀਗੜ੍ਹ, 22 ਅਕਤੂਬਰ (ਮੁਖ਼ਤਿਆਰ ਸਿੰਘ ਨੋਗਾਵਾਂ, ਰਾਜਿੰਦਰ ਸਿੰਘ ਮੌਜੀ)-ਕਸਬਾ ਦੇਵੀਗੜ੍ਹ ਤੋਂ ਇੱਕ ਕਿੱਲੋਮੀਟਰ ਦੂਰ ਪਿੰਡ ਰੁੜਕੀ ਬੁਧ ਸਿੰਘ ਵਾਲਾ ਨੇੜੇ ਸਥਿਤ ਬਸਤੀ ਜੈ ਨਗਰ ਵਿਖੇ ਬੀਤੀ ਰਾਤ ਅਣਪਛਾਤੇ ਵਿਅਕਤੀਆਂ ਨੇ 40 ਸਾਲਾ ਵਿਅਕਤੀ ਦਾ ਤੇਜ਼ਧਾਰ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਵਿਅਕਤੀ ਦੀ ਮੌਤ

ਰਾਜਪੁਰਾ, 22 ਅਕਤੂਬਰ (ਜੀ.ਪੀ. ਸਿੰਘ, ਰਣਜੀਤ ਸਿੰਘ)-ਸਥਾਨਕ ਨਵੀਂ ਕਚਹਿਰੀ ਨੇੜੇ ਇਕ ਸਕੂਟਰੀ ਸਵਾਰ ਵਲੋਂ ਇਕ ਵਿਅਕਤੀ 'ਚ ਟੱਕਰ ਮਾਰ ਦੇਣ ਕਾਰਨ ਉਕਤ ਵਿਅਕਤੀ ਦੀ ਮੌਤ ਹੋ ਗਈ | ਪੁਲਿਸ ਨੇ ਅਣਪਛਾਤੇ ਸਕੂਟਰੀ ਸਵਾਰ ਿਖ਼ਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ...

ਪੂਰੀ ਖ਼ਬਰ »

ਵਿਧਾਇਕ ਕੰਬੋਜ ਵਲੋਂ ਦਿਲ ਦੇ ਰੋਗਾਂ ਦੇ ਨਵੀਨਤਮ ਤਕਨੀਕਾਂ ਦੇ ਸੈਂਟਰ ਦਾ ਉਦਘਾਟਨ

ਰਾਜਪੁਰਾ, 22 ਅਕਤੂਬਰ (ਜੀ.ਪੀ. ਸਿੰਘ)-ਰਾਜਪੁਰਾ-ਚੰਡੀਗੜ੍ਹ ਸ਼ਾਹ ਮਾਰਗ 'ਤੇ ਨੀਲਮ ਹਸਪਤਾਲ ਦੀ ਪਹਿਲੀ ਵਰ੍ਹੇਗੰਢ ਮੌਕੇ ਹਲਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ ਨੇ ਆਧੁਨਿਕ ਦਿਲ ਦੇ ਰੋਗਾਂ ਦੇ ਮਰੀਜ਼ਾਂ ਲਈ ਬਣਾਏ ਕਾਰਡਿਅਕ ਸੈਂਟਰ ਦਾ ਉਦਘਾਟਨ ਕੀਤਾ | ਇਸ ਮੌਕੇ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਸਕੂਲ ਦੂਧਨਸਾਧਾਂ ਦੇ ਖਿਡਾਰੀਆਂ ਦੀ ਰਾਜ ਪੱਧਰ ਲਈ ਚੋਣ

ਦੇਵੀਗੜ੍ਹ, 22 ਅਕਤੂਬਰ (ਮੁਖਤਿਆਰ ਸਿੰਘ ਨੋਗਾਵਾਂ)-ਪਿਛਲੇ ਦਿਨੀਂ ਹੋਈਆਂ ਜ਼ਿਲ੍ਹਾ ਪੱਧਰ ਦੀਆਂ ਖੇਡਾਂ 'ਚ ਗੁਰੂ ਗੋਬਿੰਦ ਸਿੰਘ ਮਾਡਲ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ ਮੱਲ੍ਹਾਂ ਮਾਰੀਆਂ | ਇਸ ਮੌਕੇ ਜਾਣਕਾਰੀ ਦਿੰਦੇ ਹੋਏ ਪਿ੍ੰਸੀਪਲ ਕਰਮ ਸਿੰਘ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਵਿਖੇ ਅੰਮਿ੍ਤਸਰ ਰੇਲ ਹਾਦਸੇ ਦੌਰਾਨ ਮਾਰੇ ਗਏ ਲੋਕਾਂ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਸਮਾਗਮ

ਪਟਿਆਲਾ, 22 ਅਕਤੂਬਰ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਵਿਖੇ ਉਪ-ਕੁਲਪਤੀ ਡਾ. ਬੀ.ਐਸ. ਘੁੰਮਣ ਦੀ ਅਗਵਾਈ 'ਚ ਯੂਨੀਵਰਸਿਟੀ ਦੇ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਅੰਮਿ੍ਤਸਰ ਸਾਹਿਬ ਵਿਖੇ ਵਾਪਰੇ ਰੇਲ ਹਾਦਸੇ ਦੌਰਾਨ ਮਾਰੇ ਗਏ ਲੋਕਾਂ ਦੀ ਆਤਮਿਕ ਸ਼ਾਂਤੀ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਵਿਖੇ ਡਾ. ਘੁੰਮਣ ਵਲੋਂ ਵੋਟਰ ਜਾਗਰੂਕਤਾ ਮੁਹਿੰਮ ਦਾ ਉਦਘਾਟਨ

ਪਟਿਆਲਾ, 22 ਅਕਤੂਬਰ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਉਪ-ਕੁਲਪਤੀ ਡਾ. ਬੀ.ਐਸ. ਘੁੰਮਣ ਵਲੋਂ ਭਾਰਤ ਸਰਕਾਰ ਦੁਆਰਾ ਵੋਟ ਬਣਾਉਣ ਦੀ ਮੁਹਿੰਮ ਦੀ ਯੂਨੀਵਰਸਿਟੀ ਕੈਂਪਸ ਵਿਖੇ ਸ਼ੁਰੂਆਤ ਕੀਤੀ ਗਈ | ਇਸ ਸਮੇਂ ਉਨ੍ਹਾਂ ਭਾਰਤ ਸਰਕਾਰ ਵਲੋਂ ...

ਪੂਰੀ ਖ਼ਬਰ »

ਅਮਨਦੀਪ ਮੰਡੌੜ ਕੁਸ਼ਤੀ 'ਚ ਬਣਿਆ ਪੰਜਾਬ ਚੈਂਪੀਅਨ

ਪਟਿਆਲਾ, 22 ਅਕਤੂਬਰ (ਚਹਿਲ)-ਪੰਜਾਬ ਕੁਸ਼ਤੀ ਸੰਸਥਾ ਵਲੋਂ ਫ਼ਰੀਦਕੋਟ ਵਿਖੇ ਕਰਵਾਈ ਗਈ 38ਵੀਂ ਪੰਜਾਬ ਜੂਨੀਅਰ ਕੁਸ਼ਤੀ ਚੈਂਪੀਅਨਸ਼ਿਪ 'ਚੋਂ ਪਟਿਆਲਾ ਜ਼ਿਲੇ੍ਹ ਦੀ ਸਿਰਕੱਢ ਮੰਡੌੜ ਅਕੈਡਮੀ ਦੇ ਪਹਿਲਵਾਨ ਅਮਨਦੀਪ ਸਿੰਘ ਨੇ 87 ਕਿੱਲੋ ਵਰਗ 'ਚੋਂ ਸੋਨ ਤਗਮਾ ਜਿੱਤਣ ਦਾ ...

ਪੂਰੀ ਖ਼ਬਰ »

ਰਾਜਗੜ੍ਹ ਸਕੂਲ ਵਲੋਂ ਅੰਮਿ੍ਤਸਰ ਹਾਦਸੇ 'ਚ ਮਾਰੇ ਗਏ ਲੋਕਾਂ ਨੂੰ ਸ਼ਰਧਾਂਜਲੀ

ਸਮਾਣਾ, 22 ਅਕਤੂਬਰ (ਸਾਹਿਬ ਸਿੰਘ)-ਸਿੱਖਿਆ ਬਲਾਕ ਸਮਾਣਾ-2 ਅਧੀਨ ਪੈਂਦੇ ਸਰਕਾਰੀ ਪ੍ਰਾਇਮਰੀ ਸਕੂਲ ਰਾਜਗੜ੍ਹ ਦੇ ਵਿਦਿਆਰਥੀਆਂ ਤੇ ਅਧਿਆਪਕਾਂ ਵਲੋਂ ਬੀਤੇ ਦਿਨੀਂ ਸ੍ਰੀ ਅੰਮਿ੍ਤਸਰ ਸਾਹਿਬ ਵਿਖੇ ਰੇਲ ਹਾਦਸੇ ਦੌਰਾਨ ਵਾਪਰੇ ਦੁਖਾਂਤ 'ਚ ਮਾਰੇ ਗਏ ਲੋਕਾਂ ਨੂੰ ...

ਪੂਰੀ ਖ਼ਬਰ »

ਸ੍ਰੀ ਗੁਰੂ ਗੋਬਿੰਦ ਸਿੰਘ ਧਰਮ ਅਧਿਐਨ ਵਿਭਾਗ ਵਲੋਂ ਬੈਠਕ

ਪਟਿਆਲਾ, 22 ਅਕਤੂਬਰ (ਕੁਲਵੀਰ ਸਿੰਘ ਧਾਲੀਵਾਲ)-ਸ੍ਰੀ ਗੁਰੂ ਗੋਬਿੰਦ ਸਿੰਘ ਧਰਮ ਅਧਿਐਨ ਵਿਭਾਗ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਅਧਿਆਪਕਾਂ ਨੇ ਵਿਸ਼ੇਸ਼ ਬੈਠਕ ਕਰਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਵ-ਨਿਯੁਕਤ ਕਾਰਜਕਾਰੀ ਜਥੇਦਾਰ ਹਰਪ੍ਰੀਤ ਸਿੰਘ ਨੂੰ ...

ਪੂਰੀ ਖ਼ਬਰ »

ਮਹਿੰਦਰਾ ਕਾਲਜ 'ਚ ਪਈ ਗੰਦਗੀ 'ਤੇ ਬਹੁਤੀ ਵਾਰ ਲੱਗਦੀਆਂ ਨੇ ਜਮਾਤਾਂ

ਪਟਿਆਲਾ, 22 ਅਕਤੂਬਰ (ਗੁਰਵਿੰਦਰ ਸਿੰਘ ਔਲਖ)-ਇਕ ਪਾਸੇ ਤਾਂ ਨਗਰ ਨਿਗਮ ਵਲੋਂ ਸ਼ਹਿਰ ਨੂੰ ਸਾਫ਼ ਸੁਥਰਾ ਬਣਾਉਣ ਲਈ ਯਤਨ ਕੀਤੇ ਜਾ ਰਹੇ ਹਨ ਜਦੋਂ ਕਿ ਦੂਜੇ ਪਾਸੇ ਸ਼ਾਹੀ ਸ਼ਹਿਰ 'ਚ ਸਥਿਤ ਉੱਤਰੀ ਭਾਰਤ ਦੇ ਪੁਰਾਣੇ ਤੇ ਵੱਡੇ ਸਰਕਾਰੀ ਮਹਿੰਦਰਾ ਕਾਲਜ 'ਚ ਗੰਦਗੀ ਖਿੱਲਰੀ ...

ਪੂਰੀ ਖ਼ਬਰ »

ਈਸਟਰਨ ਚਰਚ ਜੋਗੇਵਾਲ ਵਿਖੇ ਕੈਂਪ ਲਗਾਇਆ

ਸ਼ੁਤਰਾਣਾ, 22 ਅਕਤੂਬਰ (ਬਲਦੇਵ ਸਿੰਘ ਮਹਿਰੋਕ)-ਪਿੰਡ ਜੋਗੇਵਾਲ ਵਿਖੇ ਈਸਾਈਆਂ ਦੀ ਵਿੱਦਿਅਕ ਸੰਸਥਾ 'ਚਾਈਲਡ ਕੇਅਰ ਪ੍ਰਾਜੈਕਟ ਆਫ਼ ਬਿਲਿਵਰਸ ਈਸਟਰਨ ਚਰਚ' ਦੇ ਪ੍ਰਬੰਧਕਾਂ ਵਲੋਂ ਮੁਫ਼ਤ ਮੈਡੀਕਲ ਜਾਂਚ ਕੈਂਪ ਲਾਇਆ ਗਿਆ, ਜਿਸ 'ਚ ਵੱਡੀ ਗਿਣਤੀ ਵਿਦਿਆਰਥੀਆਂ ਤੇ ਆਮ ...

ਪੂਰੀ ਖ਼ਬਰ »

ਪ੍ਰਸਿੱਧ ਸੂਫ਼ੀ ਗਾਇਕ ਨੂਰਾਂ ਭੈਣਾਂ ਨੇ ਰੰਗ ਬੰਨਿਆਂ

ਪਟਿਆਲਾ, 22 ਅਕਤੂਬਰ (ਭਗਵਾਨ ਦਾਸ)- ਹਰਪਾਲ ਟਿਵਾਨਾ ਆਡੀਟੌਰੀਅਮ 'ਚ ਨਿਊ ਮਹਿਕ ਕਰਲਚਰਲ ਫੋਰਮ ਵਲੋਂ ਆਪਣੇ 19ਵੇਂ ਫਾਊਾਡੇਸ਼ਨ ਦਿਵਸ 'ਤੇ ਕਰਵਾਏ ਗਏ 'ਸਨਮਾਨ ਸਮਾਗਮ' ਦੌਰਾਨ ਸੂਫੀ ਗਾਇਕ ਨੂਰਾਂ ਭੈਣਾਂ ਨੇ ਆਪਣੇ ਸੂਫੀ ਸੰਗੀਤਾਂ ਨਾਲ ਸਰੋਤਿਆਂ ਨੰੂ ਨਿਹਾਲ ਕਰਕੇ ...

ਪੂਰੀ ਖ਼ਬਰ »

13 ਬੋਤਲਾਂ ਸ਼ਰਾਬ ਬਰਾਮਦ

ਪਟਿਆਲਾ, 22 ਅਕਤੂਬਰ (ਖਰੋੜ) -ਥਾਣਾ ਕੋਤਵਾਲੀ ਦੇ ਹੌਲਦਾਰ ਕੁਲਦੀਪ ਸਿੰਘ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਭਾਸ਼ਾ ਵਿਭਾਗ ਵਿਖੇ ਇਕ ਸਕੂਟਰ ਸਵਾਰ ਨੂੰ ਸ਼ੱਕ ਦੇ ਆਧਾਰ ਰੋਕ ਕੇ ਤਲਾਸ਼ੀ ਲੈਣ 'ਤੇ 13 ਬੋਤਲਾਂ ਦੇਸੀ ਸ਼ਰਾਬ ਦੀਆਂ ਚੰਡੀਗੜ੍ਹ ਮਾਰਕਾ ਦੀਆਂ ਬਰਾਮਦ ...

ਪੂਰੀ ਖ਼ਬਰ »

ਹੈਰੋਇਨ ਸਣੇ ਦੋ ਕਾਰ ਸਵਾਰ ਕਾਬੂ

ਰਾਜਪੁਰਾ, 22 ਅਕਤੂਬਰ (ਜੀ.ਪੀ. ਸਿੰਘ, ਰਣਜੀਤ ਸਿੰਘ)-ਥਾਣਾ ਸ਼ਹਿਰੀ ਦੀ ਪੁਲਿਸ ਨੇ ਗਸ਼ਤ ਦੌਰਾਨ ਦੋ ਕਾਰ ਸਵਾਰ ਵਿਅਕਤੀਆਂ ਨੂੰ 100 ਗਰਾਮ ਹੈਰੋਇਨ ਬਰਾਮਦ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਥਾਣਾ ਸ਼ਹਿਰੀ ਦੇ ਮੁੱਖ ਅਫਸਰ ਇੰਸਪੈਕਟਰ ਗੁਰਚਰਨ ਸਿੰਘ ਨੇ ...

ਪੂਰੀ ਖ਼ਬਰ »

ਜਾਨ ਤੋਂ ਮਾਰ ਦੇਣ ਦੀ ਨੀਅਤ ਨਾਲ ਨੌਜਵਾਨ ਦੀ ਕੁੱਟਮਾਰ

ਰਾਜਪੁਰਾ, 22 ਅਕਤੂਬਰ (ਜੀ.ਪੀ. ਸਿੰਘ, ਰਣਜੀਤ ਸਿੰਘ)-ਥਾਣਾ ਸ਼ਹਿਰੀ ਦੀ ਪੁਲਿਸ ਨੇ ਜਾਨ ਤੋਂ ਮਾਰ ਦੇਣ ਦੀ ਨੀਅਤ ਨਾਲ ਇਕ ਨੌਜਵਾਨ ਦੀ ਕੁੱਟਮਾਰ ਕਰਨ ਦੇ ਮਾਮਲੇ 'ਚ ਇਕ ਵਿਅਕਤੀ ਿਖ਼ਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਪੁਲਿਸ ਤੋਂ ਮਿਲੀ ...

ਪੂਰੀ ਖ਼ਬਰ »

ਟੈਕਨੀਕਲ ਇੰਪਲਾਈਜ਼ ਯੂਨੀਅਨ ਵਲੋਂ ਰੋਸ ਪ੍ਰਦਰਸ਼ਨ

ਪਟਿਆਲਾ, 22 ਅਕਤੂਬਰ (ਜ.ਸ. ਢਿੱਲੋਂ)-ਟੈਕਨੀਕਲ ਇੰਪਲਾਈਜ਼ ਯੂਨੀਅਨ ਸਬੰਧਿਤ ਭਾਰਤੀ ਮਜ਼ਦੂਰ ਸੰਘ ਵਾਟਰ ਸਪਲਾਈ, ਸੀਵਰੇਜ ਸ਼ਾਖਾ, ਏ-ਟੈਂਕ ਨਗਰ ਨਿਗਮ ਪਟਿਆਲਾ ਵਿਖੇ ਯੂਨੀਅਨ ਵਲੋਂ ਗੇਟ ਰੈਲੀ ਕੀਤੀ ਗਈ | ਇਸ ਮੌਕੇ ਯੂਨੀਅਨ ਵਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ...

ਪੂਰੀ ਖ਼ਬਰ »

12 ਮੋਬਾਈਲ ਤੇ ਲੈਪਟਾਪ ਸਮੇਤ ਚੋਰ ਕਾਬੂ

ਸਮਾਣਾ, 22 ਅਕਤੂਬਰ (ਗੁਰਦੀਪ ਸ਼ਰਮਾ)-ਪਿਛਲੇ ਮਹੀਨੇ ਸਹਿਜਪੁਰਾ ਰੋੜ ਤੋਂ ਮੋਬਾਇਲਾਂ ਦੀ ਦੁਕਾਨ 'ਚ ਪਾੜ ਪਾ ਕੇ ਚੋਰੀ ਕੀਤੀ ਗਈ ਸੀ, ਜਿਸ ਦੇ ਸਬੰਧ 'ਚ ਥਾਣਾ ਸ਼ਹਿਰੀ ਮੁੱਖੀ ਸੁਰਿੰਦਰ ਭੱਲਾ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੋਬਾਈਲਾਂ ਦੀ ...

ਪੂਰੀ ਖ਼ਬਰ »

ਕੌਮੀ ਪਾਵਰ ਲਿਫ਼ਟਿੰਗ ਚੈਂਪੀਅਨਸ਼ਿਪ ਸ਼ੁਰੂ

ਪਟਿਆਲਾ, 22 ਅਕਤੂਬਰ (ਚਹਿਲ)-36ਵੀਂ ਕੌਮੀ ਜੂਨੀਅਰ ਪਾਵਰ ਲਿਫ਼ਟਿੰਗ ਚੈਂਪੀਅਨਸ਼ਿਪ ਇੱਥੇ ਸ਼ਹੀਦ ਊਧਮ ਸਿੰਘ ਰਿੰਕ ਹਾਲ ਵਿਖੇ ਆਰੰਭ ਹੋ ਗਈ ਹੈ | ਪੰਜਾਬ ਪਾਵਰ ਲਿਫ਼ਟਿੰਗ ਐਸੋਸੀਏਸ਼ਨ ਵਲੋਂ ਕਰਵਾਈ ਜਾ ਰਹੀ ਇਸ ਚੈਂਪੀਅਨਸ਼ਿਪ 'ਚ ਦੇਸ਼ ਭਰ 'ਚੋਂ 27 ਰਾਜਾਂ ਦੀਆਂ ...

ਪੂਰੀ ਖ਼ਬਰ »

ਰੇਲ ਹਾਦਸੇ ਲਈ ਕੇਂਦਰ ਸਰਕਾਰ ਤੇ ਰੇਲ ਵਿਭਾਗ ਪੂਰੀ ਤਰ੍ਹਾਂ ਜ਼ਿੰਮੇਵਾਰ-ਰਾਮੂਵਾਲੀਆ

ਅੰਮਿ੍ਤਸਰ, 22 ਅਕਤੂਬਰ (ਹਰਮਿੰਦਰ ਸਿੰਘ)-ਸਮਾਜਵਾਦੀ ਪਾਰਟੀ ਦੇ ਪੰਜਾਬ ਅਤੇ ਚੰਡੀਗੜ੍ਹ ਤੋਂ ਇੰਚਾਰਜ, ਸਾਬਕਾ ਕੇਂਦਰੀ ਮੰਤਰੀ ਸ. ਬਲਵੰਤ ਸਿੰਘ ਰਾਮੂਵਾਲੀਆ ਦਸਹਿਰੇ ਮੌਕੇ ਵਾਪਰੇ ਰੇਲ ਹਾਦਸੇ 'ਚ ਫੱਟੜ ਹੋਣ ਵਾਲੇ ਲੋਕਾਂ ਦਾ ਹਾਲ ਜਾਣਨ ਲਈ ਵੱਖ-ਵੱਖ ਹਸਪਤਾਲਾਂ ...

ਪੂਰੀ ਖ਼ਬਰ »

ਪਟਿਆਲਾ 'ਚ ਪੋਲੋ ਕੱਪ 26 ਤੋਂ

ਪਟਿਆਲਾ, 22 ਅਕਤੂਬਰ (ਚਹਿਲ)-ਡਿਪਟੀ ਕਮਿਸ਼ਨਰ ਪਟਿਆਲਾ ਕੁਮਾਰ ਅਮਿਤ ਨੇ ਭਾਰਤੀ ਫ਼ੌਜ ਦੀ ਪੱਛਮੀ ਕਮਾਂਡ ਵਲੋਂ ਇੱਥੇ ਪਟਿਆਲਾ-ਸੰਗਰੂਰ ਰੋਡ 'ਤੇ ਸਿਵਲ ਏਵੀਏਸ਼ਨ ਕਲੱਬ ਦੇ ਪਿੱਛੇ ਸਥਿਤ ਨਿਊ ਪੋਲੋ ਗਰਾਊਾਡ ਵਿਖੇ 26 ਤੋਂ 28 ਅਕਤੂਬਰ ਤੱਕ ਕਰਵਾਏ ਜਾ ਰਹੇ ਦੂਸਰੇ ਪੰਜਾਬ ...

ਪੂਰੀ ਖ਼ਬਰ »

ਲਾਇਸੰਸ ਤੋਂ ਬਿਨਾਂ ਚਲਾਏ ਜਾ ਰਹੇ ਰੀਹੈਬਲੀਟੇਸ਼ਨ ਸੈਂਟਰ 'ਚੋਂ ਮਰੀਜ਼ਾਂ ਨੂੰ ਛੁਡਵਾ ਕੇ ਸਾਕੇਤ ਹਸਪਤਾਲ 'ਚ ਕਰਵਾਇਆ ਦਾਖ਼ਲ

ਪਟਿਆਲਾ 22 ਅਕਤੂਬਰ (ਮਨਦੀਪ ਸਿੰਘ ਖਰੋੜ)-ਸਿਹਤ ਮੰਤਰੀ ਬ੍ਰਹਮ ਮਹਿੰਦਰਾ ਵਲੋਂ ਅਣਅਧਿਕਾਰਤ ਤੌਰ 'ਤੇ ਚੱਲ ਰਹੇ ਡੀ-ਅਡਿਕਸ਼ਨ ਤੇ ਰਿਹੈਬਲੀਟੇਸ਼ਨ ਸੈਂਟਰਾਂ 'ਤੇ ਕਾਰਵਾਈ ਕਰਨ ਲਈ ਦਿੱਤੇ ਆਦੇਸ਼ਾਂ ਤਹਿਤ ਜ਼ਿਲ੍ਹਾ ਸਿਹਤ ਵਿਭਾਗ ਦੀ ਟੀਮ ਵਲੋਂ ਸ਼ਹਿਰ ਦੇ ਦੋ ...

ਪੂਰੀ ਖ਼ਬਰ »

ਅਧਿਆਪਕਾਂ ਵਲੋਂ ਲਗਾਇਆ ਪੱਕਾ ਮੋਰਚਾ ਤੇ ਮਰਨ ਵਰਤ 16ਵੇਂ ਦਿਨ 'ਚ ਦਾਖ਼ਲ

ਪਟਿਆਲਾ, 22 ਅਕਤੂਬਰ (ਧਰਮਿੰਦਰ ਸਿੰਘ ਸਿੱਧੂ)-ਮੁੱਖ ਮੰਤਰੀ ਪੰਜਾਬ ਦੇ ਸ਼ਹਿਰ ਪਟਿਆਲਾ ਵਿਖੇ ਸਾਂਝਾ ਅਧਿਆਪਕ ਮੋਰਚਾ ਪੰਜਾਬ ਦੀ ਅਗਵਾਈ 'ਚ ਅਧਿਆਪਕ ਵਰਗ ਦੀਆਂ ਮੰਗਾਂ ਨੂੰ ਲੈ ਕੇ ਚੱਲ ਰਿਹਾ ਪੱਕੇ ਮੋਰਚਾ ਤੇ ਇਸ ਦੇ ਦਰਮਿਆਨ 8886 ਅਧਿਆਪਕਾਂ ਦੀ ਤਨਖਾਹ ਕਟੌਤੀ ਦੇ ...

ਪੂਰੀ ਖ਼ਬਰ »

ਮੈਡੀਕਲ ਕਾਲਜ ਵਿਖੇ ਚੇਤਨਾ ਰੈਲੀ

ਪਟਿਆਲਾ, 22 ਅਕਤੂਬਰ (ਮਨਦੀਪ ਸਿੰਘ ਖਰੋੜ)-ਸਰਕਾਰੀ ਮੈਡੀਕਲ ਕਾਲਜ ਪਟਿਆਲਾ ਦੇ ਰਾਸ਼ਟਰੀ ਸੇਵਾ ਯੋਜਨਾ (ਐਨ.ਐਸ.ਐਸ.) ਵਿੰਗ ਦੇ ਵਿਦਿਆਰਥੀਆਂ ਵਲੋਂ ਪ੍ਰੋਗਰਾਮ ਅਫ਼ਸਰ ਡਾ. ਡੀ.ਐਸ. ਭੁੱਲਰ ਦੀ ਅਗਵਾਈ ਹੇਠ ਪ੍ਰਦੂਸ਼ਣ ਰਹਿਤ ਪੰਜਾਬ ਸਬੰਧੀ ਚੇਤਨਾ ਰੈਲੀ ਕੀਤੀ ਗਈ | ਇਸ ...

ਪੂਰੀ ਖ਼ਬਰ »

ਰਾਜਪੁਰਾ ਰੇਲਵੇ ਸਟੇਸ਼ਨ ਦੇ ਜ਼ਰੂਰੀ ਰੇਲ ਗੱਡੀਆਂ ਦੇ ਠਹਿਰਾਅ ਕਰਵਾਉਣ ਲਈ ਰੇਲ ਮੰਤਰੀ ਨੂੰ ਮਿਲਾਂਗਾ- ਗਰੇਵਾਲ

ਰਾਜਪੁਰਾ, 22 ਅਕਤੂਬਰ (ਰਣਜੀਤ ਸਿੰਘ)-ਰਾਜਪੁਰਾ ਰੇਲਵੇ ਸਟੇਸ਼ਨ ਤੇ ਯਾਤਰੀਆਂ ਦੀ ਮੁਸ਼ਕਲ ਨੂੰ ਮੁੱਖ ਰੱਖ ਕੇ ਜ਼ਰੂਰੀ ਰੇਲਾਂ ਦੇ ਠਹਿਰਾ ਲਈ ਰੇਲਵੇ ਮੰਤਰੀ ਪਿਉਸ਼ ਗੋਇਲ ਨੰੂ ਮਿਲਿਆ ਜਾਵੇਗਾ ਅਤੇ ਹਲਕੇ ਦੇ ਲੋਕਾਂ ਦੀ ਮੁਸ਼ਕਲ ਨੂੰ ਹੱਲ ਕਰਵਾਉਣ ਲਈ ਪੂਰਾ ਜੋਰ ...

ਪੂਰੀ ਖ਼ਬਰ »

ਅਧਿਆਪਕਾਂ ਵਲੋਂ ਲਗਾਇਆ ਪੱਕਾ ਮੋਰਚਾ ਤੇ ਮਰਨ ਵਰਤ 16ਵੇਂ ਦਿਨ 'ਚ ਦਾਖ਼ਲ

ਪਟਿਆਲਾ, 22 ਅਕਤੂਬਰ (ਧਰਮਿੰਦਰ ਸਿੰਘ ਸਿੱਧੂ)-ਮੁੱਖ ਮੰਤਰੀ ਪੰਜਾਬ ਦੇ ਸ਼ਹਿਰ ਪਟਿਆਲਾ ਵਿਖੇ ਸਾਂਝਾ ਅਧਿਆਪਕ ਮੋਰਚਾ ਪੰਜਾਬ ਦੀ ਅਗਵਾਈ 'ਚ ਅਧਿਆਪਕ ਵਰਗ ਦੀਆਂ ਮੰਗਾਂ ਨੂੰ ਲੈ ਕੇ ਚੱਲ ਰਿਹਾ ਪੱਕੇ ਮੋਰਚਾ ਤੇ ਇਸ ਦੇ ਦਰਮਿਆਨ 8886 ਅਧਿਆਪਕਾਂ ਦੀ ਤਨਖਾਹ ਕਟੌਤੀ ਦੇ ...

ਪੂਰੀ ਖ਼ਬਰ »

ਹੈਪੀ ਸੀਡਰ ਦੀ ਤਕਨੀਕ ਨਾਲ ਕਣਕ ਦੀ ਬਿਜਾਈ 'ਚ ਕਿਸਾਨ ਦਿਖਾ ਰਹੇ ਨੇ ਦਿਲਚਸਪੀ

ਭਾਦਸੋਂ, 22 ਅਕਤੂਬਰ (ਗੁਰਬਖਸ਼ ਸਿੰਘ ਵੜੈਚ)-ਵਾਤਾਵਰਨ ਦੀ ਸ਼ੁੱਧਤਾ ਦੇ ਉਪਰਾਲਿਆਂ ਲਈ ਖੇਤੀਬਾੜੀ ਵਿਭਾਗ ਦੇ ਸਹਿਯੋਗ ਨਾਲ ਇਸ ਵਾਰ ਕਿਸਾਨ ਖੇਤ 'ਚ ਝੋਨੇ ਦੀ ਪਰਾਲੀ ਨੂੰ ਬਿਨ੍ਹਾਂ ਅੱਗ ਲਾਏ ਹੈਪੀ ਸੀਡਰ ਦੀ ਨਵੀਂ ਤਕਨੀਕ ਨਾਲ ਕਣਕ ਬਿਜਾਈ ਕਰਨ 'ਚ ਦਿਲਚਸਪੀ ਲੈ ਰਹੇ ...

ਪੂਰੀ ਖ਼ਬਰ »

ਗਿਨੀਜ਼ ਬੁੱਕ 'ਚ ਨਾਂਅ ਦਰਜ ਕਰਵਾਉਣ ਵਾਲੇ ਮਿਸ਼ਰਾ ਹੋਲੀ ਏਜ਼ਲਜ਼ ਸਕੂਲ ਪੁੱਜੇ

ਰਾਜਪੁਰਾ, 22 ਅਕਤੂਬਰ (ਰਣਜੀਤ ਸਿੰਘ)-ਇਥੋ ਦੇ ਆਈ.ਸੀ.ਐਸ.ਸੀ. ਬੋਰਡ ਨਾਲ ਐਫੀਲੀਏਟਿਡ ਹੋਲੀ ਏਜ਼ਲਜ ਸਕੂਲ ਵਿਖੇ ਲਗਾਤਾਰ 7 ਦਿਨ ਤੇ 7 ਰਾਤਾਂ ਲੈਕਚਰ ਦੇਣ ਵਾਲੇ ਅਰਵਿੰਦਰ ਮਿਸ਼ਰਾ ਆਏ | ਉਨ੍ਹਾਂ ਨੇ ਬੱਚਿਆਂ ਦੇ ਨਾਲ ਆਪਣੇ ਜ਼ਿੰਦਗੀ ਦੇ ਤਜਰਬੇ ਸਾਂਝੇ ਕੀਤੇ | ਇਸ ਸਬੰਧੀ ...

ਪੂਰੀ ਖ਼ਬਰ »

ਵਾਈ. ਪੀ. ਸੂਦ ਦੂਜੀ ਵਾਰ ਬਣੇ ਲਾਇਨ ਕਲੱਬ ਦੇ ਪ੍ਰਧਾਨ

ਪਟਿਆਲਾ, 22 ਅਕਤੂਬਰ (ਅ.ਸ. ਆਹਲੂਵਾਲੀਆ)-37 ਸਾਲ ਪੁਰਾਣੇ ਲਾਇਨ ਕਲੱਬ ਪਟਿਆਲਾ-ਫੋਰਟ ਦੀ ਮੀਟਿੰਗ ਵਿਚ ਵਾਈ.ਪੀ. ਸੂਦ ਨੂੰ ਦੂਜੀ ਵਾਰ ਕਲੱਬ ਦਾ ਪ੍ਰਧਾਨ ਚੁਣ ਲਿਆ ਗਿਆ | ਇਸ ਮੌਕੇ ਬੀ.ਐੱਸ. ਸੋਹਲ ਗਵਰਨਰ, ਗੋਪਾਲ ਕ੍ਰਿਸ਼ਨ ਸ਼ਰਮਾ, ਪੀ.ਆਰ. ਗ਼ੈਰਤ ਤੇ ਵੀਨਤ ਜਿੰਦਲ ਰਿਜਨਲ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਵਲੋਂ ਨਵ-ਨਿਯੁਕਤ ਐਸ. ਐਮ. ਓ. ਦਾ ਸਨਮਾਨ

ਨਾਭਾ, 22 ਅਕਤੂਬਰ (ਅਮਨਦੀਪ ਸਿੰਘ ਲਵਲੀ)-ਨਾਭਾ ਦੇ ਸਰਕਾਰੀ ਹਸਪਤਾਲ 'ਚ ਡਾ. ਸੰਜੇ ਗੋਇਲ ਦੇ ਸੀਨੀਅਰ ਮੈਡੀਕਲ ਅਫ਼ਸਰ ਬਣਨ ਉਪਰੰਤ ਸ਼ਹਿਰ ਵਿਚ ਖ਼ੁਸ਼ੀ ਦਾ ਮਾਹੌਲ ਹੈ | ਗੋਇਲ ਪਿਛਲੇ ਲੰਮੇ ਸਮੇਂ ਤੋਂ ਨਾਭਾ ਦੇ ਸਰਕਾਰੀ ਹਸਪਤਾਲ ਵਿਚ ਸੇਵਾਵਾਂ ਨਿਭਾ ਚੁੱਕੇ ਹਨ | ...

ਪੂਰੀ ਖ਼ਬਰ »

ਪੰਜਾਬ ਪੁਲਿਸ ਕਮਾਂਡੋ ਦੇ ਜਵਾਨਾਂ ਨੇ ਪੁਲਿਸ ਸ਼ਹੀਦੀ ਦਿਵਸ ਮਨਾਇਆ

ਬਹਾਦਰਗੜ੍ਹ, 22 ਅਕਤੂਬਰ (ਕੁਲਵੀਰ ਸਿੰਘ ਧਾਲੀਵਾਲ)-ਕਮਾਂਡੋ ਕੰਪਲੈਕਸ ਬਹਾਦਰਗੜ੍ਹ ਵਿਖੇ ਪੰਜਾਬ ਪੁਲਿਸ ਕਮਾਂਡੋ ਦੇ ਜਵਾਨਾਂ ਵਲੋਂ ਪੁਲਿਸ ਸ਼ਹੀਦੀ ਦਿਵਸ ਮਨਾਇਆ ਗਿਆ | ਇਸ ਮੌਕੇ ਐਸ.ਓ.ਜੀ ਤੇ ਦੂਜੀ ਕਮਾਂਡੋ ਬਟਾਲੀਅਨ ਦੇ ਕਮਾਡੈਂਟ ਭੁਪਿੰਦਰਜੀਤ ਸਿੰਘ ਵਿਰਕ ਨੇ ...

ਪੂਰੀ ਖ਼ਬਰ »

ਡਕੌਾਤ ਬ੍ਰਾਹਮਣ ਸਭਾ ਦੀ ਬੈਠਕ

ਪਟਿਆਲਾ, 22 ਅਕਤੂਬਰ (ਅ. ਸ. ਆਹਲੂਵਾਲੀਆ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਕੱਤਰ ਵੇਦ ਕਪੂਰ ਵਲੋਂ ਤਿ੍ਪੜੀ ਇਲਾਕੇ 'ਚ ਡਕੌਾਤ ਬ੍ਰਾਹਮਣ ਸਭਾ ਦੀ ਭਰਵੀਂ ਮੀਟਿੰਗ ਕੀਤੀ ਗਈ | ਜਿਸ 'ਚ ਵੱਖ-ਵੱਖ ਇਲਾਕਿਆਂ ਤੋਂ ਡਕੌਾਤ ਬ੍ਰਾਹਮਣ ਸਭਾ ਦੇ ਅਹੁਦੇਦਾਰਾਂ, ਮੈਂਬਰਾਂ ਤੇ ...

ਪੂਰੀ ਖ਼ਬਰ »

ਢਕਾਨਸੂ ਕਲਾਂ ਸਕੂਲ ਦੇ ਬੱਚਿਆਂ ਨੇ ਜ਼ੋਨ ਤੇ ਜ਼ਿਲ੍ਹਾ ਪੱਧਰੀ ਖੇਡਾਂ 'ਚ ਨਾਂਅ ਚਮਕਾਇਆ

ਰਾਜਪੁਰਾ, 22 ਅਕਤੂਬਰ (ਰਣਜੀਤ ਸਿੰਘ)- ਪਿੰਡ ਢਕਾਨਸੂ ਕਲਾਂ ਸਕੂਲ ਦੇ ਬੱਚਿਆਂ ਨੇ ਸਰਕਾਰੀ ਸਕੂਲ ਦੀਆਂ ਹੋਈਆਂ ਸਰਦ ਰੁੱਖ ਦੀਆਂ ਖੇਡਾਂ 'ਚ ਜ਼ੋੋਨ ਤੇ ਜ਼ਿਲ੍ਹਾ ਪੱਧਰ 'ਤੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਕੂਲ ਮੁਖੀ ਦਲਜੀਤ ...

ਪੂਰੀ ਖ਼ਬਰ »

ਗੁਰਦੁਆਰਾ ਸੰਗਤਸਰ ਦੀ ਨਵੀਂ ਇਮਾਰਤ ਦਾ ਨੀਂਹ ਪੱਥਰ ਰੱਖਿਆ

ਨਾਭਾ, 22 ਅਕਤੂਬਰ (ਕਰਮਜੀਤ ਸਿੰਘ)-ਸਥਾਨਕ ਜਸਪਾਲ ਕਾਲੋਨੀ ਵਿਖੇ ਸਥਿਤ ਗੁਰਦੁਆਰਾ ਸੰਗਤਸਰ ਸਾਹਿਬ ਦੀ ਨਵੀਂ ਇਮਾਰਤ ਦਾ ਨੀਂਹ ਪੱਥਰ ਸੰਤ ਬਾਬਾ ਰਣਜੀਤ ਸਿੰਘ ਤਪਾ ਦਰਾਜ਼ ਮੁਹਾਲੀ ਵਾਲੇ ਤੇ ਬਾਬਾ ਮੱਖਣ ਸਿੰਘ ਕਾਰ-ਸੇਵਾ ਵਾਲਿਆਂ ਨੇ ਸਾਂਝੇ ਤੌਰ 'ਤੇ ਰੱਖਿਆ | ਇਸ ...

ਪੂਰੀ ਖ਼ਬਰ »

ਡਿਵਾਈਨ ਲਾਈਟ ਸਕੂਲ ਦੇ ਵਿਦਿਆਰਥੀਆਂ ਨੂੰ ਡਾਕਘਰ ਤੇ ਰੇਲਵੇ ਸਟੇਸ਼ਨ ਦਾ ਕਰਵਾਇਆ ਦੌਰਾ

ਫ਼ਤਹਿਗੜ੍ਹ ਸਾਹਿਬ, 22 ਅਕਤੂਬਰ (ਭੂਸ਼ਨ ਸੂਦ)-ਡਿਵਾਈਨ ਲਾਈਟ ਇੰਟਰਨੈਸ਼ਨਲ ਸਕੂਲ ਦੇ ਪਹਿਲੀ ਤੇ ਦੂਸਰੀ ਜਮਾਤ ਦੇ ਵਿਦਿਆਰਥੀਆਂ ਨੂੰ ਸਮਾਜ 'ਚ ਵਿਚਰਦੇ ਹੋਏ ਸਿੱਖਿਆ ਗ੍ਰਹਿਣ ਕਰਨ ਲਈ ਕਿਰਿਆਤਮਿਕ ਕਾਰਜ ਅਧੀਨ ਰੇਲਵੇ ਸਟੇਸ਼ਨ ਤੇ ਡਾਕਘਰ ਦੀ ਯਾਤਰਾ ਕਰਵਾਈ ਗਈ | ...

ਪੂਰੀ ਖ਼ਬਰ »

ਨਕਲੀ ਅੰਗ ਲਗਾਏ ਜਾਣ ਵਾਲੇ ਕੈਂਪ ਦਾ ਪੋਸਟਰ ਜਾਰੀ

ਖਮਾਣੋਂ, 22 ਅਕਤੂਬਰ (ਜੋਗਿੰਦਰ ਪਾਲ)-ਸਰਬੱਤ ਦਾ ਭਲਾ ਹੈਂਡੀਕੈਪਡ ਲੋਕ ਭਲਾਈ ਸੰਸਥਾ ਫ਼ਤਹਿਗੜ੍ਹ ਸਾਹਿਬ ਵਲੋਂ ਸਪਾਈਨਲ ਕੇਅਰ ਫਾਊਾਡੇਸ਼ਨ ਪੰਜਾਬ ਤੇ ਸਰਵਸਿਜ਼ ਸੁਸਾਇਟੀ ਪੰਜਾਬ ਦੇ ਸਹਿਯੋਗ ਨਾਲ ਤੀਜੇ ਸੂਬਾ ਪੱਧਰੀ ਸਪਾਇਨਲ ਇੰਜਰੀ ਜਾਗਰੂਕਤਾ ਸਮਾਗਮ ਤੇ ...

ਪੂਰੀ ਖ਼ਬਰ »

ਗੁਰਦੁਆਰਾ ਈਸਰਪੁਰਾ ਸਿਧਸਰ ਸਾਹਿਬ ਵਿਖੇ ਸੰਤਾਂ ਦਾ ਜਨਮ ਦਿਨ ਅੱਜ ਮਨਾਇਆ ਜਾਵੇਗਾ

ਨਾਭਾ, 22 ਅਕਤੂਬਰ (ਕਰਮਜੀਤ ਸਿੰਘ)-ਨੇੜਲੇ ਪਿੰਡ ਅਲੌਹਰਾਂ ਵਿਖੇ ਈਸਰਪੁਰਾ ਸਿਧਸਰ ਸਾਹਿਬ ਵਿਖੇ ਸੰਤ ਬਾਬਾ ਸੁਖਦੇਵ ਸਿੰਘ ਜੀ ਦਾ 76ਵਾਂ ਜਨਮ ਦਿਨ ਅੱਜ ਸੰਤ ਜੀ ਦੇ ਚਰਨ ਸੇਵਕ ਬਾਬਾ ਨਰਿੰਦਰ ਸਿੰਘ ਦੀ ਅਗਵਾਈ ਹੇਠ ਸ਼੍ਰੀ ਗੁਰੂ ਨਾਨਕ ਦੇਵ ਟਰੱਸਟ ਵਲੋਂ ਬੜੀ ਸ਼ਰਧਾ ...

ਪੂਰੀ ਖ਼ਬਰ »

ਸਮਾਣਾ 'ਚ ਗੰਭੀਰ ਰੂਪ ਧਾਰਨ ਕਰ ਗਈ ਹੈ ਆਵਾਜ਼ ਪ੍ਰਦੂਸ਼ਣ ਦੀ ਸਮੱਸਿਆ 8 ਵਿਦਿਆਰਥੀ ਤੇ ਮਰੀਜ਼ਾਂ ਨੂੰ ਪ੍ਰੇਸ਼ਾਨੀ-ਪ੍ਰਸ਼ਾਸਨ ਬੇਖ਼ਬਰ

• ਪ੍ਰੀਤਮ ਸਿੰਘ ਨਾਗੀ ਸਮਾਣਾ, 22 ਅਕਤੂਬਰ-ਇਤਿਹਾਸਕ ਸ਼ਹਿਰ ਸਮਾਣਾ 'ਚ ਆਵਾਜ਼ ਪ੍ਰਦੂਸ਼ਣ ਦੀ ਸਮੱਸਿਆ ਗੰਭੀਰ ਰੂਪ ਧਾਰਨ ਕਰ ਗਈ ਹੈ | ਇਸ ਨਾਲ ਵਿਦਿਆਰਥੀ, ਮਰੀਜ਼ ਤੇ ਵਡੇਰੀ ਉਮਰ ਦੇ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਪ੍ਰਸ਼ਾਸਨ ...

ਪੂਰੀ ਖ਼ਬਰ »

ਜੌੜਾ ਫਾਟਕ ਦੀ ਵਾਪਰੀ ਦੁਖਦਾਈ ਘਟਨਾ ਦੇ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇ-ਰੱਖੜਾ

ਪਟਿਆਲਾ. 22 ਅਕਤੂਬਰ (ਗੁਰਪ੍ਰੀਤ ਸਿੰਘ ਚੱਠਾ)-ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਪਟਿਆਲਾ ਦੀ ਰਾਜਸੀ ਮਾਮਲਿਆਂ ਬਾਰੇ ਕਮੇਟੀ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਸੁਰਜੀਤ ਸਿੰਘ ਰੱਖੜਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ...

ਪੂਰੀ ਖ਼ਬਰ »

ਬਿਜਲੀ ਮੁਲਾਜ਼ਮ ਪਿੰਡ ਕਾਂਗੜ ਵਿਖੇ ਕਰਨਗੇ ਰੋਸ ਪ੍ਰਦਰਸ਼ਨ

ਪਟਿਆਲਾ, 22 ਅਕਤੂਬਰ (ਧਰਮਿੰਦਰ ਸਿੰਘ ਸਿੱਧੂ)-ਬਿਜਲੀ ਮੁਲਾਜ਼ਮਾਂ ਦੀਆਂ ਪ੍ਰਮੁੱਖ ਜਥੇਬੰਦੀਆਂ ਵਲੋਂ ਪੀ.ਐਸ.ਈ.ਬੀ. ਇੰਪਲਾਈਜ਼ ਜੁਆਇੰਟ ਫੋਰਮ ਦੇ ਸੱਦੇ 'ਤੇ ਸਮੁੱਚੇ ਬਿਜਲੀ ਕਾਮੇ ਮੁਲਾਜ਼ਮਾਂ ਦੀਆਂ ਮੰਨੀਆਂ ਮੰਗਾਂ ਲਾਗੂ ਨਾ ਕਰਨ ਵਿਰੁੱਧ 15 ਨਵੰਬਰ 2018 ਨੂੰ ...

ਪੂਰੀ ਖ਼ਬਰ »

ਸ਼ੁਤਰਾਣਾ ਹਸਪਤਾਲ 'ਚ ਮਰੀਜ਼ਾਂ ਦੀ ਜਾਂਚ ਤੇ ਇਲਾਜ ਲਈ ਸਿਰਫ਼ 1 ਡਾਕਟਰ

ਸ਼ੁਤਰਾਣਾ, 22 ਅਕਤੂਬਰ (ਬਲਦੇਵ ਸਿੰਘ ਮਹਿਰੋਕ)-ਸਰਕਾਰਾਂ ਵਲੋਂ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਦੇਣ ਦੀਆਂ ਸਖ਼ਤ ਹਦਾਇਤਾਂ ਕਾਰਨ ਮਾਹਿਰ ਡਾਕਟਰਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਕਿਉਂਕਿ ਡਾਕਟਰਾਂ ਦੀ ਘਾਟ ਤੇ ਮਰੀਜ਼ਾਂ ਦੀ ਜ਼ਿਆਦਾ ...

ਪੂਰੀ ਖ਼ਬਰ »

ਪੁਲਿਸ ਨੇ ਗਸ਼ਤ ਦੌਰਾਨ ਦੋ ਥਾਵਾਂ ਤੋਂ ਸਮੈਕ ਫੜੀ

ਪਟਿਆਲਾ, 22 ਅਕਤੂਬਰ (ਖਰੋੜ) -ਪੁਲਿਸ ਨੇ ਗਸ਼ਤ ਦੌਰਾਨ ਦੋ ਥਾਵਾਂ ਤੋਂ 101 ਗਰਾਮ ਸਮੈਕ ਫੜ ਕੇ 3 ਮੁਲਜ਼ਮਾਂ ਿਖ਼ਲਾਫ਼ ਮੁਕੱਦਮਾ ਦਰਜ ਕੀਤਾ ਹੈ | ਥਾਣਾ ਬਖਸ਼ੀਵਾਲਾ ਦੇ ਸਹਾਇਕ ਥਾਣੇਦਾਰ ਬਲਵਾਨ ਸਿੰਘ ਗਸ਼ਤ ਦੌਰਾਨ ਪੁਲਿਸ ਪਾਰਟੀ ਨੇ ਪਿੰਡ ਸਿੱਧੂਵਾਲ ਵਿਖੇ ...

ਪੂਰੀ ਖ਼ਬਰ »

ਪਿੰਡ ਰਾਮ ਨਗਰ ਚੂੰਨੀਵਾਲਾ ਵਿਖੇ ਖ਼ੂਨਦਾਨ ਕੈਂਪ

ਦੇਵੀਗੜ੍ਹ, 22 ਅਕਤੂਬਰ (ਮੁਖ਼ਤਿਆਰ ਸਿੰਘ ਨੋਗਾਵਾਂ)-ਅਜੋਕੇ ਸਮੇਂ ਨੌਜਵਾਨਾਂ ਨੂੰ ਖ਼ੂਨਦਾਨ ਲਈ ਅੱਗੇ ਆਉਣਾ ਚਾਹੀਦਾ ਹੈ ਕਿਉਂਕਿ ਖ਼ੂਨਦਾਨ ਮਹਾਨ ਕਾਰਜ ਹੈ ਤੇ ਇਸ ਦਾਨ ਕੀਤੇ ਖ਼ੂਨ ਨਾਲ ਅਨੇਕਾਂ ਫੱਟੜ ਵਿਅਕਤੀਆਂ ਤੇ ਲੋੜਵੰਦ ਮਰੀਜ਼ਾਂ ਦੀਆਂ ਜਾਨਾਂ ਬਚਾਈਆਂ ...

ਪੂਰੀ ਖ਼ਬਰ »

ਅਣਪਛਾਤੇ ਵਾਹਨ ਦੀ ਟੱਕਰ ਨਾਲ ਵਿਅਕਤੀ ਦੀ ਮੌਤ

ਪਟਿਆਲਾ, 22 ਅਕਤੂਬਰ (ਖਰੋੜ) -ਪਟਿਆਲਾ ਨੇੜਲੇ ਪਿੰਡ ਬਾਰਨ ਪਾਸ ਸਰਹੰਦ ਰੋੜ 'ਤੇ ਜਾ ਰਹੇ ਇਕ ਵਿਅਕਤੀ 'ਚ ਅਣਪਛਾਤੀ ਕਾਰ ਦੇ ਟੱਕਰ ਮਾਰਨ ਨਾਲ ਉਸ ਦੀ ਮੌਤ ਹੋ ਗਈ | ਇਸ ਹਾਦਸੇ ਦੇ ਬਾਰੇ ਪੁਲਿਸ ਨੂੰ ਮਿ੍ਤਕ ਦੇ ਭਰਾ ਰਾਮ ਸਿੰਘ ਵਾਸੀ ਪਿੰਡ ਬਾਰਨ ਨੇ ਦੱਸਿਆ ਕਿ ਉਸ ਦਾ ਭਰਾ ...

ਪੂਰੀ ਖ਼ਬਰ »

ਰਾਮਗੜ੍ਹੀਆ ਸਭਾ ਨੇ ਸਰਕਾਰੀ ਸਕੂਲਾਂ 'ਚ ਦਿੱਤੀਆਂ ਮੱਛਰ ਮਾਰਨ ਦੀਆਂ ਮਸ਼ੀਨਾਂ

ਰਾਜਪੁਰਾ, 22 ਅਕਤੂਬਰ (ਰਣਜੀਤ ਸਿੰਘ)-ਇਥੋਂ ਦੀ ਰਾਮਗੜ੍ਹੀਆਂ ਸਭਾ ਨੇ ਇਲਾਕੇ ਵਿਚ ਸ਼ੁਰੂ ਹੋਈ ਡੇਂਗੂ ਅਤੇ ਮਲੇਰੀਆਂ ਦੀ ਬਿਮਾਰੀ ਦੀ ਰੋਕਥਾਮ ਲਈ ਸਰਕਾਰੀ ਸਕੂਲਾਂ ਵਿਚ ਮੱਛਰ ਮਾਰਨ ਦੀਆਂ ਮਸ਼ੀਨਾਂ ਅਤੇ ਦਵਾਈਆਂ ਦਿੱਤੀਆਂ ਹਨ | ਇਸ ਮੌਕੇ ਸਭਾ ਤੇ ਪ੍ਰਧਾਨ ਹਰਦੇਵ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX