ਤਾਜਾ ਖ਼ਬਰਾਂ


ਪਤਨੀ 'ਤੇ ਗੋਲੀ ਚਲਾਉਣ ਦੇ ਮਾਮਲੇ ਵਿਚ ਡੀ.ਐਸ.ਪੀ ਅਤੁਲ ਸੋਨੀ ਦੀ ਜ਼ਮਾਨਤ ਦੀ ਅਰਜ਼ੀ ਖ਼ਾਰਜ
. . .  4 minutes ago
ਗਣਤੰਤਰ ਦਿਵਸ ਦੀ ਪਰੇਡ ਤੋਂ ਪਹਿਲਾ ਫੁੱਲ ਡਰੈੱਸ ਰੀਹਰਸਲ
. . .  7 minutes ago
ਨਵੀਂ ਦਿੱਲੀ, 23 ਜਨਵਰੀ - 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਹੋਣ ਵਾਲੀ ਪਰੇਡ ਤੋਂ ਪਹਿਲਾ ਅੱਜ ਰਾਜਪੱਥ 'ਤੇ ਫੁੱਲ ਡਰੈੱਸ ਰੀਹਰਸਲ ਕੀਤੀ...
ਪਾਕਿ ਅਦਾਲਤ ਨੇ 15 ਸਾਲਾ ਹਿੰਦੂ ਲੜਕੀ ਨੂੰ ਮਹਿਲਾ ਸੁਰੱਖਿਆ ਕੇਂਦਰ ਭੇਜਿਆ, ਜਬਰਦਸਤੀ ਨਿਕਾਹ ਲਈ ਕੀਤਾ ਗਿਆ ਸੀ ਅਗਵਾ
. . .  29 minutes ago
ਕਰਾਚੀ, 23 ਜਨਵਰੀ - ਇਕ 15 ਸਾਲਾ ਹਿੰਦੂ ਲੜਕੀ ਜਿਸ ਨੂੰ ਪਾਕਿਸਤਾਨ ਦੇ ਸਿੰਧ ਪ੍ਰਾਂਤ ਵਿਚ ਅਗਵਾ ਕਰਕੇ ਜ਼ਬਰਦਸਤੀ ਇਸਲਾਮ ਕਬੂਲ ਕਰਵਾਉਣ ਮਗਰੋਂ ਮੁਸਲਿਮ ਲੜਕੇ ਨਾਲ ਉਸ ਦਾ ਨਿਕਾਹ ਕੀਤਾ ਗਿਆ ਸੀ। ਇਸ ਮਾਮਲੇ ਵਿਚ ਕੋਰਟ ਦੇ ਆਦੇਸ਼ਾਂ 'ਤੇ ਲੜਕੀ...
ਆਨ ਡਿਊਟੀ ਸਾਹਿਤਕ ਸਮਾਗਮਾਂ ਵਿਚ ਹਿੱਸਾ ਲੈ ਸਕਣਗੇ ਅਧਿਆਪਕ -ਕ੍ਰਿਸ਼ਨ ਕੁਮਾਰ
. . .  37 minutes ago
ਐਸ.ਏ.ਐਸ ਨਗਰ, 23 ਜਨਵਰੀ (ਤਰਵਿੰਦਰ ਸਿੰਘ ਬੈਨੀਪਾਲ )-ਪੰਜਾਬ ਦੇ ਸਿੱਖਿਆ ਵਿਭਾਗ ਵਿਚ ਕੰਮ ਕਰਦੇ ਅਧਿਆਪਕ ਹੁਣ ਸਾਹਿਤਕ ਸਮਾਗਮ ਵਿਚ ਆਨ ਡਿਊਟੀ ਸ਼ਾਮਲ ਹੋ ਸਕਣਗੇ।। ਸਿੱਖਿਆ ਬੋਰਡ ਦੇ ਆਡੀਟੋਰੀਅਮ ਵਿਚ ਸਕੱਤਰ ਸਕੂਲ ਸਿੱਖਿਆ ਕ੍ਰਿਸ਼ਨ ਕੁਮਾਰ...
ਰਾਜਸਥਾਨ ਤੋਂ ਪਾਣੀ ਦੇ ਪੈਸੇ ਨਹੀਂ ਲਏ ਜਾ ਸਕਦੇ - ਮੁੱਖ ਮੰਤਰੀ ਕੈਪਟਨ
. . .  45 minutes ago
ਚੰਡੀਗੜ੍ਹ, 23 ਜਨਵਰੀ (ਗੁਰਿੰਦਰ ਸਿੰਘ) - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੱਡਾ ਬਿਆਨ ਦਿੰਦੇ ਹੋਏ ਕਿਹਾ ਹੈ ਕਿ ਪੰਜਾਬ ਰਾਜਸਥਾਨ ਤੋਂ ਪਾਣੀ ਦੇ ਬਦਲੇ ਪੈਸੇ ਨਹੀਂ ਲੈ ਸਕਦਾ। ਕਿਉਂਕਿ ਜਦੋਂ ਰਾਜਸਥਾਨ ਦੇ ਨਾਲ ਸਮਝੌਤਾ ਹੋਇਆ ਸੀ ਤਾਂ ਉਸ ਵਕਤ ਇਹ ਫ਼ੈਸਲਾ...
ਅਜਿਹਾ ਕਿਹੜਾ ਪਾਕਿਸਤਾਨੀ ਕ੍ਰਿਕਟਰ ਜੋ ਭਾਰਤੀ ਟੀਮ ਦੀ ਪ੍ਰਸੰਸਾ ਨਾ ਕਰਦਾ ਹੋਵੇ - ਸ਼ੋਇਬ ਅਖ਼ਤਰ
. . .  about 1 hour ago
ਨਵੀਂ ਦਿੱਲੀ, 23 ਜਨਵਰੀ - ਪਾਕਿਸਤਾਨ ਦੇ ਸਾਬਕਾ ਕ੍ਰਿਕਟ ਖਿਡਾਰੀ ਤੇ ਤੇਜ਼ ਗੇਂਦਬਾਜ਼ ਸ਼ੋਇਬ ਅਖ਼ਤਰ ਜੋ ਅਕਸਰ ਭਾਰਤੀ ਕ੍ਰਿਕਟ ਦੀ ਪ੍ਰਸੰਸਾ ਕਰਦੇ ਹਨ। ਇਸ ਵਿਚਕਾਰ ਉਨ੍ਹਾਂ ਨੇ ਭਾਰਤ ਦੇ ਸਾਬਕਾ ਬੱਲੇਬਾਜ਼ ਵਰਿੰਦਰ ਸਹਿਵਾਗ 'ਤੇ ਜ਼ੋਰਦਾਰ ਤੰਜ ਕੱਸਦੇ ਹੋਏ ਕਿਹਾ ਹੈ ਕਿ ਵਰਿੰਦਰ...
ਬਠਿੰਡਾ ਜੇਲ੍ਹ ਵਿਚੋਂ ਮੋਬਾਈਲ ਫ਼ੋਨ ਮਿਲਣੇ ਲਗਾਤਾਰ ਜਾਰੀ
. . .  about 2 hours ago
ਬਠਿੰਡਾ, 23 ਜਨਵਰੀ (ਨਾਇਬ ਸਿੱਧੂ) - ਕੇਂਦਰੀ ਜੇਲ੍ਹ ਬਠਿੰਡਾ ਵਿਚ ਕੈਦੀਆਂ ਕੋਲੋਂ ਮੋਬਾਈਲ ਮਿਲਣ ਦਾ ਮਾਮਲਾ ਲਗਾਤਾਰ ਜਾਰੀ ਹੈ। ਜਦ ਤੋਂ ਜੇਲ੍ਹ ਵਿਚ ਸੀ ਆਰ ਪੀ ਐਫ ਤਾਇਨਾਤ ਕੀਤੀ ਗਈ ਹੈ ਤਾਂ ਜੇਲ੍ਹ ਦੇ ਕੈਦੀਆਂ, ਹਵਾਲਾਤੀਆਂ ਕੋਲੋਂ ਲਗਾਤਾਰ ਮੋਬਾਈਲ ਬਰਾਮਦ...
ਲੁਧਿਆਣਾ 'ਚ 10 ਕਰੋੜ ਦੀ ਹੈਰੋਇਨ ਬਰਾਮਦ, 4 ਨੌਜਵਾਨ ਕਾਬੂ
. . .  about 2 hours ago
ਲੁਧਿਆਣਾ, 23 ਜਨਵਰੀ (ਪਰਮਿੰਦਰ ਸਿੰਘ ਅਹੂਜਾ) - ਐਸ.ਟੀ.ਐਫ. ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ 4 ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ 10 ਕਰੋੜ ਰੁਪਏ ਦੇ ਮੁੱਲ ਦੀ ਹੈਰੋਇਨ ਬਰਾਮਦ ਕੀਤੀ ਹੈ। ਇੰਚਾਰਜ ਹਰਬੰਸ ਸਿੰਘ ਮੁਤਾਬਿਕ...
ਅਸਮ 'ਚ 644 ਅੱਤਵਾਦੀਆਂ ਵੱਲੋਂ ਆਤਮ ਸਮਰਪਣ
. . .  about 2 hours ago
ਗੁਹਾਟੀ, 23 ਜਨਵਰੀ - ਅਸਮ ਦੇ ਮੁੱਖ ਮੰਤਰੀ ਸਰਬ ਨੰਦਾ ਸੋਨੋਵਾਲ ਤੇ ਚੋਟੀ ਦੇ ਫ਼ੌਜ ਤੇ ਪੁਲਿਸ ਅਧਿਕਾਰੀਆਂ ਦੀ ਮੌਜੂਦਗੀ ਵਿਚ ਅੱਜ 644 ਅੱਤਵਾਦੀ ਲੀਡਰਾਂ ਤੇ ਕਾਡਰਾਂ ਵੱਲੋਂ ਹਥਿਆਰਾਂ ਸਮੇਤ ਆਤਮ ਸਮਰਪਣ ਕਰ ਦਿੱਤਾ ਗਿਆ। ਇਹ ਅੱਤਵਾਦੀ ਉਲਫਾ ਤੇ ਐਨ...
ਅਕਾਲੀ ਦਲ ਸੁਤੰਤਰ 26 ਜਨਵਰੀ ਨੂੰ ਕਰੇਗਾ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ
. . .  about 3 hours ago
ਨਾਭਾ, 23 ਜਨਵਰੀ (ਕਰਮਜੀਤ ਸਿੰਘ) - ਅਕਾਲੀ ਦਲ ਸੁਤੰਤਰ ਦੀ ਇੱਕ ਵਿਸ਼ੇਸ਼ ਬੈਠਕ ਪਾਰਟੀ ਦੇ ਮੁੱਖ ਦਫ਼ਤਰ ਪਾਰਟੀ ਦੇ ਕੌਮੀ ਪ੍ਰਧਾਨ ਪਰਮਜੀਤ ਸਿੰਘ ਸਹੌਲੀ ਦੀ ਅਗਵਾਈ ਹੇਠ ਹੋਈ। ਇਸ ਬੈਠਕ ਵਿਚ ਸਰਬਸੰਮਤੀ ਨਾਲ ਫ਼ੈਸਲਾ ਕੀਤਾ ਗਿਆ ਕਿ ਅਕਾਲੀ ਦਲ ਸੁਤੰਤਰ...
ਸੁਭਾਸ਼ ਚੰਦਰ ਬੋਸ ਦਾ 124ਵਾਂ ਜਨਮ ਦਿਨ ਮਨਾਇਆ
. . .  about 3 hours ago
ਅੰਮ੍ਰਿਤਸਰ, 23 ਜਨਵਰੀ (ਜਸਵੰਤ ਸਿੰਘ ਜੱਸ)ਆਜ਼ਾਦ ਹਿੰਦ ਫ਼ੌਜ ਦੇ ਬਾਨੀ ਨੇਤਾ ਜੀ ਸੁਭਾਸ਼ ਚੰਦਰ ਬੋਸ ਦਾ ਜਨਮ 124ਵਾਂ ਜਨਮ ਦਿਨ ਅੱਜ ਆਜ਼ਾਦ ਹਿੰਦ ਫ਼ੌਜ ਸਕਸੈਸਰਜ਼ ਐਸੋਸੀਏਸ਼ਨ ਵੱਲੋਂ ਉਤਸ਼ਾਹ ਨਾਲ ਮਨਾਇਆ ਗਿਆ। ਐਸੋ: ਦੇ ਪ੍ਰਧਾਨ ਮਨੋਹਰ ਸਿੰਘ ਸੈਣੀ ਦੀ...
ਰਵੀਨਾ ਟੰਡਨ ਅਤੇ ਫਰਾਹ ਖਾਨ ਨੂੰ ਹਾਈ ਕੋਰਟ ਵੱਲੋਂ ਰਾਹਤ
. . .  about 3 hours ago
ਅਜਨਾਲਾ, 23 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ) - ਬਾਲੀਵੁੱਡ ਅਭਿਨੇਤਰੀ ਰਵੀਨਾ ਟੰਡਨ, ਫਰਾਹ ਖਾਨ ਅਤੇ ਭਾਰਤੀ ਸਿੰਘ ਖਿਲਾਫ਼ ਇਸਾਈ ਭਾਈਚਾਰੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਭੜਕਾਉਣ ਦੇ ਦੋਸ਼ 'ਚ ਦਰਜ ਮੁਕੱਦਮੇ ਸਬੰਧੀ ਮਾਨਯੋਗ ਹਾਈਕੋਰਟ ਵੱਲੋਂ ਰਵੀਨਾ ਟੰਡਨ...
ਬੈਂਸ ਭਰਾਵਾਂ ਨੂੰ ਨਹੀਂ ਮਿਲਿਆ ਸਰਬ ਪਾਰਟੀ ਮੀਟਿੰਗ ਦਾ ਸੱਦਾ
. . .  about 3 hours ago
ਅਜਨਾਲਾ, 23 ਜਨਵਰੀ (ਗੁਰਪ੍ਰੀਤ ਸਿੰਘ ਢਿਲੋਂ) - ਸਰਬ ਪਾਰਟੀ ਮੀਟਿੰਗ ਵਿਚ ਬੈਂਸ ਭਰਾਵਾਂ ਨੂੰ ਸੱਦਾ ਨਹੀਂ ਦਿੱਤਾ ਗਿਆ। ਪੰਜਾਬ ਭਵਨ ਚੰਡੀਗੜ੍ਹ ਵਿਚ ਸਰਬ ਪਾਰਟੀ ਮੀਟਿੰਗ ਚੱਲ ਰਹੀ ਹੈ। ਪੰਜਾਬ ਭਵਨ ਦੇ ਬਾਹਰ ਪੁੱਜੇ ਸਿਮਰਜੀਤ ਸਿੰਘ ਬੈਂਸ ਨੂੰ ਪੁਲਿਸ ਵੱਲੋਂ ਰੋਕ ਦਿੱਤਾ ਗਿਆ। ਜਿਸ...
ਨਿਰਭੈਆ ਦੇ ਦੋਸ਼ੀਆਂ ਤੋਂ ਜੇਲ੍ਹ ਪ੍ਰਸ਼ਾਸਨ ਨੇ ਪੁੱਛੀ ਅੰਤਿਮ ਇੱਛਾ
. . .  1 minute ago
ਨਵੀਂ ਦਿੱਲੀ, 23 ਜਨਵਰੀ - ਨਿਰਭੈਆ ਜਬਰ ਜਨਾਹ ਮਾਮਲੇ ਵਿਚ ਚਾਰਾਂ ਦੋਸ਼ੀਆਂ ਦੀ ਫਾਂਸੀ ਦੀ ਤਿਆਰੀ ਸ਼ੁਰੂ ਹੋ ਗਈ ਹੈ। ਤਿਹਾੜ ਜੇਲ੍ਹ ਪ੍ਰਸ਼ਾਸਨ ਨੇ ਦੋਸ਼ੀਆਂ ਨੂੰ ਨੋਟਿਸ ਜਾਰੀ ਕਰਕੇ ਉਨ੍ਹਾਂ ਦੀ ਅੰਤਿਮ ਇੱਛਾ ਬਾਰੇ ਵਿਚ ਪੁੱਛਿਆ ਹੈ। ਜੇਲ੍ਹ ਪ੍ਰਸ਼ਾਸਨ ਨੇ ਦੋਸ਼ੀਆਂ...
ਆਮ ਆਦਮੀ ਪਾਰਟੀ ਵੱਲੋਂ ਨਗਰ ਕੌਂਸਲ ਨਾਭਾ ਦੇ ਖਿਲਾਫ ਦਿੱਤਾ ਗਿਆ ਰੋਸ ਧਰਨਾ
. . .  about 4 hours ago
ਨਾਭਾ, 23 ਜਨਵਰੀ (ਕਰਮਜੀਤ ਸਿੰਘ) - ਆਮ ਆਦਮੀ ਪਾਰਟੀ ਵੱਲੋਂ ਪਾਰਟੀ ਦੇ ਹਲਕਾ ਮੁਖੀ ਗੁਰਦੇਵ ਸਿੰਘ ਮਾਨ ਅਤੇ ਜ਼ਿਲ੍ਹਾ ਪ੍ਰਧਾਨ ਜੱਸੀ ਸੋਹੀਆਂ ਵਾਲਾ ਦੀ ਅਗਵਾਈ ਵਿਚ ਨਗਰ ਕੌਂਸਲ ਨਾਭਾ ਦੇ ਖਿਲਾਫ ਇਕ ਵਿਸ਼ਾਲ ਰੋਸ ਧਰਨਾ ਸਥਾਨਕ ਅਲਹੌਰਾਂ ਗੇਟ ਵਿਖੇ ਦਿੱਤਾ ਗਿਆ...
ਪਟਿਆਲਾ 'ਚ ਆਪਣੀਆਂ ਮੰਗਾਂ ਨੂੰ ਲੈ ਕੇ 8 ਲੋਕ ਪਾਣੀ ਵਾਲੀ ਟੈਂਕੀ 'ਤੇ ਚੜ੍ਹੇ
. . .  about 4 hours ago
ਪਰਿਵਾਰ ਦੇ ਤਿੰਨ ਜੀਆਂ ਦਾ ਕਤਲ ਕਰਨ ਮਗਰੋਂ ਪਤੀ ਵਲੋਂ ਖੁਦਕੁਸ਼ੀ ਦੀ ਕੋਸ਼ਿਸ਼
. . .  about 2 hours ago
ਸਵਾਈਨ ਫਲੂ ਨੂੰ ਲੈ ਕੇ ਸਿਹਤ ਵਿਭਾਗ ਹੋਇਆ ਚੌਕਸ
. . .  about 4 hours ago
ਕੰਗਨਾ ਰਾਣੌਤ ਨੇ ਉੱਘੀ ਵਕੀਲ 'ਤੇ ਕੀਤੀ ਵਿਵਾਦਗ੍ਰਸਤ ਟਿੱਪਣੀ
. . .  about 4 hours ago
ਅਜਿਹੀ ਸਜ਼ਾ ਦੇਵਾਂਗਾ ਕਿ ਆਉਣ ਵਾਲੀਆਂ ਪੀੜੀਆਂ ਯਾਦ ਰੱਖਣਗੀਆਂ - ਯੋਗੀ
. . .  about 5 hours ago
ਨਿੱਜੀ ਕੰਪਨੀ ਦੀ ਬੱਸ ਨਾਲ ਟਕਰਾ ਕੇ ਪਲਟੀ ਸਕੂਲ ਦੀ ਬੱਸ, 6 ਬੱਚੇ ਜ਼ਖਮੀ
. . .  about 5 hours ago
ਕੋਲਕਾਤਾ : ਭਾਜਪਾ ਦੇ ਸੰਸਦ ਮੈਂਬਰ ਸਵਪਨ ਦਾਸਗੁਪਤਾ ਦੇ ਖ਼ਿਲਾਫ਼ ਲੋਕਾਂ ਨੇ ਕੀਤਾ ਪ੍ਰਦਰਸ਼ਨ
. . .  about 6 hours ago
ਮਾਓਵਾਦੀਆਂ ਨੇ ਸੜਕ ਨਿਰਮਾਣ ਦੇ ਕੰਮ 'ਚ ਲੱਗੇ ਵਾਹਨਾਂ ਨੂੰ ਕੀਤਾ ਅੱਗ ਹਵਾਲੇ
. . .  about 7 hours ago
ਇੰਫਾਲ ਦੇ ਨਾਗਮਪਾਲ ਰਿਮਜ਼ ਰੋਡ 'ਤੇ ਹੋਇਆ ਧਮਾਕਾ
. . .  about 7 hours ago
ਅੱਜ ਦਾ ਵਿਚਾਰ
. . .  about 8 hours ago
ਦੋ ਮੋਟਰਸਾਈਕਲ ਦੀ ਆਹਮਣੇ ਸਾਹਮਣੇ ਟੱਕਰ 'ਚਂ ਇੱਕ ਦੀ ਮੌਤ
. . .  1 day ago
ਪਨ ਬੱਸ ਖੜ੍ਹੇ ਟਰਾਲੇ ਨਾਲ ਟਕਰਾਈ ,15 ਜ਼ਖ਼ਮੀ
. . .  1 day ago
ਚੋਰੀ ਕੀਤੀਆਂ 15 ਲਗਜ਼ਰੀ ਗੱਡੀਆਂ ਸਮੇਤ ਇਕ ਵਿਅਕਤੀ ਕਾਬੂ, 6 ਫ਼ਰਾਰ
. . .  1 day ago
ਰੇਲ ਗੱਡੀ ਅੱਗੇ ਲੇਟ ਕੇ ਬਜ਼ੁਰਗ ਨੇ ਕੀਤੀ ਖ਼ੁਦਕੁਸ਼ੀ
. . .  1 day ago
15 ਸਾਲ ਪੁਰਾਣੇ 3 ਪਹੀਆ ਵਾਹਨ ਬਦਲੇ ਜਾਣਗੇ ਇਲੈਕਟ੍ਰਿਕ/ਸੀ.ਐਨ.ਜੀ 3 ਪਹੀਆ ਵਾਹਨਾਂ 'ਚ - ਪੰਨੂ
. . .  1 day ago
ਤਿੰਨ ਜਣਿਆਂ ਸਮੇਤ ਰਾਜਸਥਾਨ ਫੀਡਰ (ਨਹਿਰ) 'ਚ ਡਿੱਗੀ ਕਾਰ
. . .  1 day ago
ਬੀ.ਡੀ.ਪੀ.ਓ ਮੋਰਿੰਡਾ 10000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
. . .  1 day ago
ਮਾਰਕੀਟ ਕਮੇਟੀ ਮਲੌਦ ਦੇ ਚੇਅਰਮੈਨ ਤੇ ਉਪ-ਚੇਅਰਮੈਨ ਨੇ ਸੰਭਾਲਿਆ ਅਹੁਦਾ
. . .  1 day ago
ਗਣਤੰਤਰ ਦਿਵਸ ਪਰੇਡ ਦੀ ਰਿਹਰਸਲ ਦੇ ਚੱਲਦਿਆਂ ਇੱਕ ਟਰੇਨ ਰੱਦ, 7 ਦੇ ਰੂਟ ਬਦਲੇ
. . .  1 day ago
ਯਾਤਰੀ ਵੱਲੋਂ ਐਮਰਜੈਂਸੀ ਲਾਈਟ ਦੀ ਬੈਟਰੀ 'ਚ ਲੁਕਾ ਕੇ ਲਿਆਂਦਾ 1.1 ਕਰੋੜ ਦਾ ਸੋਨਾ ਬਰਾਮਦ
. . .  1 day ago
ਪੁੱਛਾਂ ਦੇਣ ਵਾਲੇ ਜਬਰ ਜਨਾਹੀ ਬਾਬੇ ਨੂੰ ਹੋਈ 7 ਸਾਲ ਦੀ ਕੈਦ
. . .  1 day ago
ਲੰਡਨ 'ਚ ਕਤਲ ਨੌਜਵਾਨ ਹਰਿੰਦਰ ਦੇ ਪਰਿਵਾਰ ਨਾਲ ਦੁੱਖ ਵੰਡਾਉਣ ਲਈ ਉਸ ਦੇ ਘਰ ਪਹੁੰਚੇ ਹਰਿੰਦਰਪਾਲ ਚੰਦੂਮਾਜਰਾ
. . .  1 day ago
ਗਣਤੰਤਰ ਦਿਵਸ ਨੂੰ ਲੈ ਕੇ ਪੁਲਿਸ ਨੇ ਸਰਹੱਦੀ ਖੇਤਰ 'ਚ ਵਧਾਈ ਚੌਕਸੀ
. . .  1 day ago
ਇੰਟਰਪੋਲ ਨੇ ਨਿਤਿਆਨੰਦ ਵਿਰੁੱਧ ਜਾਰੀ ਕੀਤਾ 'ਬਲੂ ਨੋਟਿਸ'
. . .  about 1 hour ago
ਕਾਰ ਨੇ ਖੜ੍ਹੇ ਟਰੱਕ ਨੂੰ ਮਾਰੀ ਟੱਕਰ, ਦੋ ਲੋਕਾਂ ਦੀ ਮੌਤ
. . .  about 1 hour ago
ਗੈਸ ਵੈਲਡਿੰਗ ਦੀ ਟੈਂਕੀ ਫਟਣ ਕਾਰਨ ਧਮਾਕਾ, ਇੱਕ ਜ਼ਖ਼ਮੀ
. . .  about 1 hour ago
ਅਕਾਲੀ ਦਲ ਦੀ ਰੈਲੀ ਨੂੰ ਕੇ ਭਾਈ ਲੌਂਗੋਵਾਲ ਦੀ ਅਗਵਾਈ ਹੇਠ ਅਕਾਲੀ ਵਰਕਰਾਂ ਦੀ ਬੈਠਕ
. . .  about 1 hour ago
ਆਪਣੀਆਂ ਮੰਗਾਂ ਨੂੰ ਲੈ ਕੇ ਜੰਗਲਾਤ ਕਾਮਿਆਂ ਨੇ ਨਾਭਾ ਵਿਖੇ ਲਾਇਆ ਧਰਨਾ
. . .  18 minutes ago
ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਵਲੋਂ ਨਿਰਮਾਣ ਅਧੀਨ ਸ਼ਾਹਪੁਰ ਕੰਢੀ ਡੈਮ ਦਾ ਦੌਰਾ
. . .  30 minutes ago
ਗੈਂਗਸਟਰ ਸੁਖਪ੍ਰੀਤ ਸਿੰਘ ਬੁੱਢਾ ਨੂੰ ਅਦਾਲਤ 'ਚ ਕੀਤਾ ਗਿਆ ਪੇਸ਼
. . .  46 minutes ago
ਅਵੰਤੀਪੋਰਾ 'ਚ ਮੁਠਭੇੜ ਦੌਰਾਨ ਇੱਕ ਅੱਤਵਾਦੀ ਢੇਰ
. . .  about 1 hour ago
ਕੋਰੋਨਾ ਵਾਇਰਸ ਦੇ ਮੱਦੇਨਜ਼ਰ ਰਾਜਾਸਾਂਸੀ ਹਵਾਈ ਅੱਡੇ 'ਤੇ ਸਿਹਤ ਵਿਭਾਗ ਵਲੋਂ ਅਲਰਟ ਜਾਰੀ
. . .  about 1 hour ago
ਨਸ਼ੇ ਦੇ ਓਵਰਡੋਜ਼ ਦਾ ਕਾਰਨ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ, ਨੌਜਵਾਨ ਦੇ ਦੂਜੇ ਸਾਥੀ ਦੀ ਹਾਲਤ ਗੰਭੀਰ
. . .  about 1 hour ago
ਸ੍ਰੀ ਦਰਬਾਰ ਸਾਹਿਬ ਦੇ ਰਸਤੇ 'ਚ ਲਾਏ ਬੁੱਤਾਂ ਦੇ ਮਾਮਲੇ 'ਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਸਬ-ਕਮੇਟੀ ਗਠਿਤ
. . .  about 1 hour ago
ਅਵੰਤੀਪੋਰਾ 'ਚ ਮੁੜ ਸ਼ੁਰੂ ਹੋਈ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 7 ਕੱਤਕ ਸੰਮਤ 550

ਪੰਜਾਬ / ਜਨਰਲ

ਵੱਖ-ਵੱਖ ਵਾਰਦਾਤਾਂ 'ਚ ਸ਼ਾਮਿਲ ਗੈਂਗਸਟਰ ਕੁਲਵੰਤ ਸਿੰਘ ਗੋਪਾ 2 ਸਾਥੀਆਂ ਸਮੇਤ ਕਾਬੂ

ਹੁਸ਼ਿਆਰਪੁਰ, 22 ਅਕਤੂਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜ਼ਿਲ੍ਹਾ ਪੁਲਿਸ ਨੂੰ ਉਸ ਸਮੇਂ ਵੱਡੀ ਸਫ਼ਲਤਾ ਮਿਲੀ, ਜਦੋਂ ਕਾਊਾਟਰ ਇੰਟੈਲੀਜੈਂਸ ਵਿੰਗ ਜਲੰਧਰ ਅਤੇ ਜ਼ਿਲ੍ਹਾ ਪੁਲਿਸ ਹੁਸ਼ਿਆਰਪੁਰ ਵਲੋਂ ਚਲਾਏ ਸਾਂਝੇ ਆਪ੍ਰੇਸ਼ਨ ਦੌਰਾਨ ਵੱਖ-ਵੱਖ ਵੱਡੀਆਂ ਵਾਰਦਾਤਾਂ 'ਚ ਕਥਿਤ ਤੌਰ 'ਤੇ ਸ਼ਾਮਿਲ ਬਿੰਨੀ ਗੁੱਜਰ ਅਤੇ ਜੱਗੂ ਭਗਵਾਨਪੁਰੀਆ ਨਾਮੀ ਗਿਰੋਹ ਦੇ ਇੱਕ ਗੈਂਗਸਟਰ ਨੂੰ ਉਸ ਦੇ 2 ਸਾਥੀਆਂ ਸਮੇਤ ਕਾਬੂ ਕਰਕੇ, ਉਨ੍ਹਾਂ ਤੋਂ ਗੈਰ-ਕਾਨੂੰਨੀ ਹਥਿਆਰ ਅਤੇ ਨਸ਼ੀਲਾ ਪਦਾਰਥ ਬਰਾਮਦ ਕੀਤਾ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਪੁਲਿਸ ਮੁਖੀ ਜੇ. ਇਲਨਚੇਲੀਅਨ ਨੇ ਦੱਸਿਆ ਕਿ ਪੁਲਿਸ ਨੂੰ ਕਾਫ਼ੀ ਸਮੇਂ ਤੋਂ ਸ਼ੱਕ ਸੀ ਕਿ ਨਾਮੀ ਕਥਿਤ ਦੋਸ਼ੀ ਰਵੀ ਬਲਾਚੌਰੀਆ, ਘਾਂਤੀ ਮਾਹਿਲਪੁਰੀਆ ਅਤੇ ਕੁਲਵੰਤ ਸਿੰਘ ਉਰਫ਼ ਗੋਪਾ ਵਾਸੀ ਨਵਾਂਸ਼ਹਿਰ ਹਮਸਲਾਹ ਹੋ ਕੇ ਦੋਆਬਾ ਖੇਤਰ 'ਚ ਵੱਡੀਆਂ ਵਾਰਦਾਤਾਂ ਕਰਦੇ ਹਨ | ਉਨ੍ਹਾਂ ਦੱਸਿਆ ਕਿ ਉਕਤ ਗਿਰੋਹ ਵਲੋਂ ਕੋਟਫ਼ਤੂਹੀ ਵਿਖੇ ਐਕਸਿਸ ਬੈਂਕ 'ਚ ਡਕੈਤੀ ਅਤੇ ਜਲੰਧਰ ਦੇ ਇਕ ਸ਼ਰਾਬ ਦੇ ਠੇਕੇਦਾਰ ਕੋਲੋਂ ਲੱਖਾਂ ਰੁਪਏ ਲੁੱਟੇ ਗਏ ਸਨ | ਪੁਲਿਸ ਨੂੰ ਗੁਪਤ ਸੂਚਨਾ ਮਿਲਣ 'ਤੇ ਏ.ਆਈ.ਜੀ. ਕਾਊਾਟਰ ਇੰਟੈਲੀਜੈਂਸ ਜਲੰਧਰ ਹਰਕੰਵਲਪ੍ਰੀਤ ਸਿੰਘ ਖੱਖ ਦੀਆਂ ਹਦਾਇਤਾਂ 'ਤੇ ਜਲੰਧਰ ਇੰਟੈਲੀਜੈਂਸ ਵਿੰਗ ਅਤੇ ਥਾਣਾ ਸਦਰ ਹੁਸ਼ਿਆਰਪੁਰ ਦੀ ਸਾਂਝੀ ਟੀਮ ਵਲੋਂ ਹੁਸ਼ਿਆਰਪੁਰ-ਚੰਡੀਗੜ੍ਹ ਮਾਰਗ 'ਤੇ ਪਿੰਡ ਬੂਥਗੜ੍ਹ ਨਜ਼ਦੀਕ ਟੀ-ਪੁਆਇੰਟ 'ਤੇ ਨਾਕਾ ਲਗਾ ਕੇ ਉੱਥੋਂ ਲੰਘ ਰਹੇ ਮੋਟਰਸਾਈਕਲ ਨੰਬਰ ਪੀ.ਬੀ. 07ਏ.ਕੇ.-8756 ਨੂੰ ਰੋਕਿਆ ਤਾਂ ਉਸ 'ਤੇ ਸਵਾਰ ਤਿੰਨੋਂ ਕਥਿਤ ਦੋਸ਼ੀਆਂ ਕੁਲਵੰਤ ਸਿੰਘ ਉਰਫ਼ ਗੋਪਾ ਨਵਾਂਸ਼ਹਿਰੀਆਂ, ਅਨਮੋਲ ਦੱਤਾ ਤੇ ਰਾਹੁਲ ਨੂੰ ਨਾਜਾਇਜ਼ ਹਥਿਆਰ ਪਿਸਤੌਲ ਤੇ 49 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਗਿ੍ਫ਼ਤਾਰ ਕਰ ਲਿਆ | ਪੁਲਿਸ ਅਨੁਸਾਰ ਕਾਬੂ ਕੀਤੇ ਕਥਿਤ ਦੋਸ਼ੀਆਂ ਗੈਂਗਸਟਰ ਕੁਲਵੰਤ ਸਿੰਘ ਉਰਫ਼ ਗੋਪਾ ਸ਼ਹੀਦ ਭਗਤ ਸਿੰਘ ਨਗਰ, ਅਨਮੋਲ ਦੱਤਾ ਪਿੰਡ ਬਜਵਾੜਾ ਅਤੇ ਰਾਹੁਲ ਪਿੰਡ ਸ਼ੇਰਗੜ੍ਹ (ਹੁਸ਼ਿਆਰਪੁਰ) ਿਖ਼ਲਾਫ਼ ਥਾਣਾ ਸਦਰ ਪੁਲਿਸ ਨੇ 22-61-85 ਐਨ.ਡੀ.ਪੀ.ਐਸ. ਐਕਟ, 25-54-59 ਅਸਲਾ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ | ਪੁਲਿਸ ਵਲੋਂ ਤਿੰਨੋਂ ਕਥਿਤ ਦੋਸ਼ੀਆਂ ਨੂੰ ਅਦਾਲਤ 'ਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ, ਜਿਸ ਤੋਂ ਬਾਅਦ ਹੋਰ ਖੁਲਾਸੇ ਹੋਣ ਦੀ ਸੰਭਾਵਨਾ ਹੈ |

ਹਾਦਸੇ ਲਈ ਰੇਲਵੇ ਨੂੰ ਕਲੀਨ ਚਿੱਟ ਦੇਣਾ ਗ਼ਲਤ-ਜਾਖੜ

ਅੰਮਿ੍ਤਸਰ, 22 ਅਕਤੂਬਰ (ਹਰਜਿੰਦਰ ਸਿੰਘ ਸ਼ੈਲੀ)-ਪੰਜਾਬ ਕਾਂਗਰਸ ਪ੍ਰਧਾਨ ਤੇ ਗੁਰਦਾਸਪੁਰ ਤੋਂ ਲੋਕ ਸਭਾ ਮੈਂਬਰ ਸੁਨੀਲ ਜਾਖੜ ਨੇ ਅੰਮਿ੍ਤਸਰ 'ਚ ਵਾਪਰੇ ਭਿਆਨਕ ਰੇਲ ਹਾਦਸੇ ਤੋਂ ਬਾਅਦ ਆਪਣੀ ਚੁੱਪੀ ਤੋੜਦੇ ਹੋਏ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਦੇ ਸਮਰਥਨ 'ਚ ...

ਪੂਰੀ ਖ਼ਬਰ »

ਅਟਾਰੀ-ਵਾਹਗਾ ਸਰਹੱਦ 'ਤੇ ਝੰਡਾ ਉਤਾਰਨ ਦੀ ਰਸਮ ਦਾ ਸਮਾਂ ਤਬਦੀਲ

ਅਟਾਰੀ, 22 ਅਕਤੂਬਰ (ਰੁਪਿੰਦਰਜੀਤ ਸਿੰਘ ਭਕਨਾ)-ਭਾਰਤ-ਪਾਕਿਸਤਾਨ ਵਿਚਕਾਰ ਸਾਂਝੀ ਜਾਂਚ ਚੌਕੀ ਅਟਾਰੀ-ਵਾਹਗਾ ਸਰਹੱਦ 'ਤੇ ਸਰਹੱਦੀ ਸੁਰੱਖਿਆ ਫੋਰਸਾਂ ਭਾਰਤੀ ਸੀਮਾ ਸੁਰੱਖਿਆ ਬਲ ਤੇ ਪਾਕਿਸਤਾਨ ਰੇਂਜਰਜ਼ ਵਿਚਕਾਰ ਰੋਜ਼ਾਨਾ ਸ਼ਾਮ ਦੇ ਸਮੇਂ ਹੋਣ ਵਾਲੀ ਝੰਡਾ ...

ਪੂਰੀ ਖ਼ਬਰ »

ਪੰਜਾਬ ਦੇ ਸਰਕਾਰੀ ਮੈਗਜ਼ੀਨ ਪ੍ਰਕਾਸ਼ਿਤ ਹੋਣੇ ਮਹੀਨਿਆਂ ਤੋਂ ਬੰਦ

ਚੰਡੀਗੜ੍ਹ, 22 ਅਕਤੂਬਰ (ਵਿਸ਼ੇਸ਼ ਪ੍ਰਤੀਨਿਧ)-ਪੰਜਾਬ ਸਰਕਾਰ ਦੇ ਚਾਰੇ ਮਾਸਿਕ ਮੈਗਜ਼ੀਨ (ਰਸਾਲੇ) ਜਾਗ੍ਰਤੀ ਪੰਜਾਬੀ, ਜਾਗਰਨ ਹਿੰਦੀ ਤੇ ਐਡਵਾਂਸ ਅੰਗਰੇਜ਼ੀ ਤੇ ਸਾਡੇ ਪਿੰਡ ਪੰਜਾਬੀ ਪਿਛਲੇ ਕਈ ਮਹੀਨਿਆਂ ਤੋਂ ਪ੍ਰਕਾਸ਼ਿਤ ਨਹੀਂ ਹੋ ਰਹੇ ਤੇ ਇਨ੍ਹਾਂ ਵਿਚ ...

ਪੂਰੀ ਖ਼ਬਰ »

ਵੀ.ਆਈ.ਪੀਜ਼ ਦੀ ਸੁਰੱਖਿਆ 'ਚ ਕਟੌਤੀ

ਚੰਡੀਗੜ੍ਹ, 22 ਅਕਤੂਬਰ (ਵਿਕਰਮਜੀਤ ਸਿੰਘ ਮਾਨ)-ਪੰਜਾਬ ਪੁਲਿਸ ਵਲੋਂ ਰਾਜ ਵਿਚਲੇ ਵੀ.ਆਈ.ਪੀਜ਼ ਦੀ ਸੁਰੱਖਿਆ 'ਚ ਲੱਗੇ 547 ਪੁਲਿਸ ਜਵਾਨਾਂ ਨੂੰ ਕਾਨੂੰਨ-ਵਿਵਸਥਾ ਅਤੇ ਚੋਣ ਡਿਊਟੀ ਲਈ ਵਾਪਸ ਬੁਲਾਇਆ ਗਿਆ ਹੈ | ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਰਾਜ ਪੁਲਿਸ ਵਲੋਂ ...

ਪੂਰੀ ਖ਼ਬਰ »

ਭਾਈ ਜਗਤਾਰ ਸਿੰਘ ਤਾਰਾ ਜਲੰਧਰ ਦੀ ਅਦਾਲਤ 'ਚ ਪੇਸ਼

ਜਲੰਧਰ, 22 ਅਕਤੂਬਰ (ਚੰਦੀਪ ਭੱਲਾ)-ਸਾਲ 2009 'ਚ ਥਾਣਾ ਭੋਗਪੁਰ 'ਚ ਦਰਜ ਕੀਤੇ ਗੈਰ-ਕਾਨੂੰਨੀ ਕਾਰਵਾਈਆਂ ਦੇ ਮਾਮਲੇ 'ਚ ਅੱਜ ਭਾਈ ਜਗਤਾਰ ਸਿੰਘ ਤਾਰਾ ਨੂੰ ਬੁੜੈਲ ਜੇਲ੍ਹ ਤੋਂ ਲਿਆ ਕੇ ਜਲੰਧਰ ਦੀ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਸ੍ਰੀਮਤੀ ਹਰਵੀਨ ਭਾਰਦਵਾਜ ਦੀ ਅਦਾਲਤ 'ਚ ...

ਪੂਰੀ ਖ਼ਬਰ »

ਚੌਥੇ ਪਾਤਸ਼ਾਹ ਦੇ ਪ੍ਰਕਾਸ਼ ਪੁਰਬ ਮੌਕੇ ਨਹੀਂ ਕੀਤੀ ਜਾਵੇਗੀ ਦੀਪਮਾਲਾ

ਅੰਮਿ੍ਤਸਰ, 22 ਅਕਤੂਬਰ (ਜੱਸ)- ਅੰਮਿ੍ਤਸਰ ਰੇਲ ਹਾਦਸੇ ਕਾਰਨ ਸ਼ੋ੍ਰਮਣੀ ਕਮੇਟੀ ਵਲੋਂ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ 26 ਅਕਤੂਬਰ ਦੀ ਰਾਤ ਨੂੰ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਚਲਾਈ ਜਾਣ ਵਾਲੀ ਆਤਿਸ਼ਬਾਜ਼ੀ ਇਸ ਵਾਰ ਨਾ ਚਲਾਉਣ ਦੇ ਕੀਤੇ ...

ਪੂਰੀ ਖ਼ਬਰ »

ਜਬਰ ਜਨਾਹ ਦੇ ਦੋਸ਼ਾਂ 'ਚ 10 ਸਾਲ ਦੀ ਕੈਦ

ਸੰਗਰੂਰ, 22 ਅਕਤੂਬਰ (ਧੀਰਜ ਪਸ਼ੌਰੀਆ)-ਜ਼ਿਲ੍ਹਾ ਤੇ ਸੈਸ਼ਨ ਜੱਜ ਅਮਰਜੋਤ ਭੱਟੀ ਦੀ ਅਦਾਲਤ ਨੇ ਜਬਰ ਜਨਾਹ ਦੇ ਦੋਸ਼ਾਂ 'ਚ ਇਕ ਵਿਅਕਤੀ ਨੂੰ ਦਸ ਸਾਲ ਕੈਦ ਦੀ ਸਜ਼ਾ ਸੁਣਾਈ ਹੈ | ਪੁਲਿਸ ਥਾਣਾ ਛਾਜਲੀ ਵਿਖੇ 21 ਸਤੰਬਰ 2017 ਨੂੰ ਦਰਜ ਮਾਮਲੇ ਮੁਤਾਬਿਕ ਪੀੜਤ ਲੜਕੀ ਦੇ ਪਿਤਾ ...

ਪੂਰੀ ਖ਼ਬਰ »

ਅੰਮਿ੍ਤਸਰ ਹਾਦਸਾ- ਰੇਲ ਗੱਡੀ ਦੇ ਡਰਾਈਵਰ ਵਲੋਂ ਖੁਦਕੁਸ਼ੀ ਕਰਨ ਦੀ ਖ਼ਬਰ ਡੀ.ਆਰ.ਐਮ. ਵਲੋਂ ਝੂਠੀ ਕਰਾਰ

ਫ਼ਿਰੋਜ਼ਪੁਰ, 22 ਅਕਤੂਬਰ (ਪਰਮਿੰਦਰ ਸਿੰਘ)-ਅੰਮਿ੍ਤਸਰ ਵਿਖੇ ਹੋਏ ਰੇਲ ਹਾਦਸੇ ਕਾਰਨ ਕਈ ਲੋਕਾਂ ਦੀਆਂ ਜਾਨਾਂ ਜਾਣ 'ਤੇ ਵੱਖ-ਵੱਖ ਪ੍ਰਤੀਕਿਰਿਆਵਾਂ ਆ ਰਹੀਆਂ ਹਨ | ਰਾਜਨੀਤਕ ਆਗੂ ਵੀ ਆਪਣੇ ਬਿਆਨ ਦੇ ਕੇ ਮਾਮਲੇ ਨੂੰ ਸੁਰਖ਼ ਬਣਾਉਣ 'ਚ ਕੋਈ ਕਸਰ ਨਹੀਂ ਛੱਡ ਰਹੇ | ਇਸੇ ...

ਪੂਰੀ ਖ਼ਬਰ »

ਤਰਨ ਤਾਰਨ ਤੋਂ ਪੰਜਾਬ 'ਚ ਪਹਿਲੇ 'ਬਾਲ ਮਿੱਤਰ ਪ੍ਰਾਜੈਕਟ' ਦੀ ਸ਼ੁਰੂਆਤ

ਤਰਨ ਤਾਰਨ, 22 ਅਕਤੂਬਰ (ਹਰਿੰਦਰ ਸਿੰਘ)-ਤਰਨ ਤਾਰਨ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਕੰਨਿਆ) ਅਲਾਦੀਨਪੁਰ 'ਚ ਪੰਜਾਬ ਦੇ ਪਹਿਲੇ 'ਬਾਲ ਮਿੱਤਰ ਪ੍ਰਾਜੈਕਟ' ਦੀ ਸ਼ੁਰੂਆਤ ਕੀਤੀ ਗਈ | ਇਸ ਮੌਕੇ ਸਕੂਲ ਦੇ ਬੱਚਿਆਂ ਨੂੰ ਵਧੀਕ ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਨੇ ...

ਪੂਰੀ ਖ਼ਬਰ »

ਹੁਸ਼ਿਆਰਪੁਰ 'ਚ ਖੇਤਰੀ ਸਰਸ ਮੇਲਾ ਅੱਜ ਤੋਂ

ਹੁਸ਼ਿਆਰਪੁਰ, 22 ਅਕਤੂਬਰ (ਬਲਜਿੰਦਰਪਾਲ ਸਿੰਘ, ਨਰਿੰਦਰ ਸਿੰਘ ਬੱਡਲਾ)-ਖੇਤਰੀ ਸਰਸ ਮੇਲੇ ਦੀਆਂ ਤਿਆਰੀਆਂ ਨੂੰ ਅੰਤਿਮ ਛੋਹਾਂ ਦੇਣ ਲਈ ਅੱਜ ਜ਼ਿਲ੍ਹੇ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀ ਮੀਟਿੰਗ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਹਰਬੀਰ ਸਿੰਘ ਦੀ ...

ਪੂਰੀ ਖ਼ਬਰ »

ਉੱਘੇ ਸਿੱਖ ਵਿਦਵਾਨ ਡਾ: ਸਰੂਪ ਸਿੰਘ ਅਲੱਗ ਦਾ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਸਨਮਾਨ

ਅੰਮਿ੍ਤਸਰ, 22 ਅਕਤੂਬਰ (ਜਸਵੰਤ ਸਿੰਘ ਜੱਸ)-ਗਿਆਨੀ ਗੁਰਬਚਨ ਸਿੰਘ ਵਲੋਂ ਅੱਜ ਨਾਮਵਰ ਵਿਦਵਾਨ ਤੇ ਸਿੱਖ ਚਿੰਤਕ ਡਾ: ਸਰੂਪ ਸਿੰਘ ਅਲੱਗ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਪਿ੍ੰਸੀਪਲ ਗੰਗਾ ਸਿੰਘ ਸ਼੍ਰੋਮਣੀ ਐਵਾਰਡ ਭੇਟ ਕਰਕੇ ਸਨਮਾਨਿਤ ਕੀਤਾ ਗਿਆ | ਇੱਥੇ ...

ਪੂਰੀ ਖ਼ਬਰ »

ਹੀਰੋ ਮੋਟੋ ਕਾਰਪ. ਵਲੋਂ ਨਵਾਂ ਸਕੂਟਰ 'ਡੈਸਟਿਨੀ 125' ਲਾਂਚ

ਨਵੀਂ ਦਿੱਲੀ, 22 ਅਕਤੂਬਰ (ਅ.ਬ.)-ਵੱਧ ਸਮਰੱਥਾ ਵਾਲੇ ਇੰਜਨ ਉਤਪਾਦਾਂ ਨੂੰ ਪੇਸ਼ ਕਰਨ ਦੀ ਆਪਣੀ ਰਣਨੀਤੀ ਤੇ ਵਚਨਬੱਧਤਾ ਨੂੰ ਧਿਆਨ 'ਚ ਰੱਖਦੇ ਹੋਏ ਦੁਪਈਆ ਵਾਹਨ ਬਣਾਉਣ ਵਾਲੀ ਵਿਸ਼ਵ ਦੀ ਇਕ ਵੱਡੀ ਕੰਪਨੀ ਹੀਰੋ ਮੋਟੋ ਕਾਰਪ. ਵਲੋਂ ਅੱਜ ਆਪਣਾ ਨਵਾਂ ਸਕੂਟਰ 'ਡੈਸਟਿਨੀ ...

ਪੂਰੀ ਖ਼ਬਰ »

ਅਟਾਰੀ 'ਚ ਏਜੰਟਾਂ ਤੇ ਕੁੱਲੀਆਂ ਦੀ ਆਪਸੀ ਕਸ਼ਮਕਸ਼ ਕਾਰਨ ਠੱਪ ਰਿਹਾ ਭਾਰਤ-ਪਾਕਿ ਵਪਾਰ

ਅਟਾਰੀ, 22 ਅਕਤੂਬਰ (ਰੁਪਿੰਦਰਜੀਤ ਸਿੰਘ ਭਕਨਾ)-ਦੇਸ਼ ਦੀ ਪਹਿਲੀ ਸੰਗਠਿਤ ਜਾਂਚ ਚੌਕੀ ਅਟਾਰੀ 'ਚ ਕਸਟਮ ਕਲੀਅਰਿੰਗ ਏਜੰਟਾਂ ਤੇ ਕੁੱਲੀਆਂ ਵਿਚ ਡਾਲਾ (ਇਕ ਤਰ੍ਹਾਂ ਦੀ ਨਾਜਾਇਜ਼ ਵਸੂਲੀ) ਲੈਣ ਦੀ ਕਸ਼ਮਕਸ਼ ਕਾਰਨ ਭਾਰਤ- ਪਾਕਿਸਤਾਨ ਕਾਰੋਬਾਰ ਠੱਪ ਹੋ ਕੇ ਰਹਿ ਗਿਆ, ...

ਪੂਰੀ ਖ਼ਬਰ »

ਸੂਬੇ 'ਚ 1976 ਤੋਂ ਸਥਾਪਿਤ ਹੋਮਿਓਪੈਥਿਕ ਡਿਸਪੈਂਸਰੀਆਂ ਨੂੰ ਸਰਕਾਰ ਅਜੇ ਤੱਕ ਨਹੀਂ ਦੇ ਸਕੀ ਆਪਣੀ ਇਮਾਰਤ

ਲੁਧਿਆਣਾ, 22 ਅਕਤੂਬਰ (ਸਲੇਮਪੁਰੀ)-ਭਾਰਤ ਸਰਕਾਰ ਵਲੋਂ ਐਲੋਪੈਥੀ ਦੇ ਨਾਲ-ਨਾਲ ਆਯੁਰਵੈਦਿਕ ਤੇ ਹੋਮਿਓਪੈਥਿਕ ਇਲਾਜ ਪ੍ਰਣਾਲੀ ਨੂੰ ਪ੍ਰਫੁਲਿਤ ਕਰਨ ਲਈ ਖ਼ਾਸ ਯੋਜਨਾਵਾਂ ਉਲੀਕੀਆਂ ਗਈਆਂ ਹਨ | ਇਸੇ ਸਕੀਮ ਤਹਿਤ ਭਾਰਤ ਸਰਕਾਰ ਵਲੋਂ ਆਯੂਸ਼ ਮੰਤਰਾਲਾ ਸਥਾਪਿਤ ਕੀਤਾ ...

ਪੂਰੀ ਖ਼ਬਰ »

ਚਰਨਜੀਤ ਸ਼ਰਮਾ ਸਮੇਤ ਚਾਰ ਅਫ਼ਸਰਾਂ ਨੇ ਸੀ.ਬੀ.ਆਈ. ਜਾਂਚ ਮੰਗੀ

ਚੰਡੀਗੜ੍ਹ, 22 ਅਕਤੂਬਰ (ਸੁਰਜੀਤ ਸਿੰਘ ਸੱਤੀ)-ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਦਾ ਵਿਰੋਧ ਕਰਦੇ ਹੋਇਆਂ ਸਿੱਖ ਸੰਗਤ 'ਤੇ ਬਹਿਬਲ ਕਲਾਂ ਵਿਖੇ ਹੋਏ ਗੋਲੀ ਕਾਂਡ ਵੇਲੇ ਇਸ ਸਮੁੱਚੇ ਘਟਨਾਕ੍ਰਮ ਦੀ ਨੇੜੇ ਤੋਂ ਪੁਲਿਸ ਨਿਗਰਾਨੀ ਕਰਦੇ ਰਹੇ ਪੰਜਾਬ ...

ਪੂਰੀ ਖ਼ਬਰ »

ਪੁਲਾੜ ਵਾਹਨ 'ਚ ਅੱਗ ਲੱਗਣ ਸਬੰਧੀ ਚਿਤਾਵਨੀ ਦੇਣ ਵਾਲੀ ਐਪ ਤਿਆਰ ਕਰਕੇ ਸੀ.ਯੂ. ਨੇ ਜਿੱਤਿਆ ਨਾਸਾ ਸਪੇਸ ਐਪ ਚੈਲੰਜ

ਐੱਸ.ਏ.ਐੱਸ. ਨਗਰ, 22 ਅਕਤੂਬਰ (ਕੇ. ਐੱਸ. ਰਾਣਾ))-ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਵਿਚ ਕਰਵਾਏ ਦੋ ਦਿਨਾ 'ਨਾਸਾ ਸਪੇਸ ਐਪ ਚੈਲੰਜ 2018' ਦੌਰਾਨ ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਦੇ ਕੰਪਿਊਟਰ ਸਾਇੰਸ ਇੰਜੀਨੀਅਰਿੰਗ ਦੇ ਵਿਦਿਆਰਥੀਆਂ ਦੀ ਟੀਮ ਜਿਸ 'ਚ ਅੰਕੁਰ ਗਿਰੀ, ...

ਪੂਰੀ ਖ਼ਬਰ »

ਪੰਜ ਰੁਪਏ ਵਿਚ ਲੋੜਵੰਦਾਂ ਨੂੰ ਖਾਣਾ ਖਵਾ ਰਿਹੈ ਦਵਿੰਦਰ ਸਿੰਘ

ਨਵੀਂ ਦਿੱਲੀ, 22 ਅਕਤੂਬਰ (ਅਜੀਤ ਬਿਊਰੋ)-ਕੌਣ ਬਣੇਗਾ ਕਰੋੜਪਤੀ 'ਚ 6.40 ਲੱਖ ਰੁਪਏ ਜਿੱਤਣ ਵਾਲੇ ਇੰਜੀਨੀਅਰ ਦਵਿੰਦਰ ਸਿੰਘ ਪੂਰੀ ਚਰਚਾ 'ਚ ਹਨ, ਪਰ 6.40 ਲੱਖ ਰੁਪਏ ਜਿੱਤਣ ਲਈ ਘੱਟ ਪਰ ਪੰਜ ਰੁਪਏ ਲੈ ਕੇ ਲੋੜਵੰਦਾਂ ਨੂੰ ਖਾਣਾ ਖਵਾਉਣ ਲਈ ਜ਼ਿਆਦਾ | ਉਹ 'ਆਪ ਕੀ ਰਸੋਈ' ...

ਪੂਰੀ ਖ਼ਬਰ »

ਅੰਮਿ੍ਤਸਰ-ਨਵੀਂ ਦਿੱਲੀ ਰੇਲ ਮਾਰਗ 'ਤੇ ਪੂਰਨ ਤੌਰ 'ਤੇ ਸ਼ੁਰੂ ਹੋਈ ਰੇਲ ਆਵਾਜਾਈ

ਅੰਮਿ੍ਤਸਰ, 22 ਅਕਤੂਬਰ (ਹਰਜਿੰਦਰ ਸਿੰਘ ਸ਼ੈਲੀ)-ਅੰਮਿ੍ਤਸਰ ਰੇਲ ਹਾਦਸੇ ਤੋਂ ਬਾਅਦ ਅੱਜ ਅੰਮਿ੍ਤਸਰ-ਨਵੀਂ ਦਿੱਲੀ ਰੇਲ ਮਾਰਗ 'ਤੇ ਕਈ ਦਿਨਾਂ ਪਿੱਛੋਂ ਪੂਰਨ ਤੌਰ 'ਤੇ ਸੁਰੱਖਿਅਤ ਤਰੀਕੇ ਨਾਲ ਰੇਲ ਆਵਾਜਾਈ ਬਹਾਲ ਹੋ ਗਈ ਤੇ ਕੁਝ ਇੱਕਾ-ਦੁੱਕਾ ਰੇਲ ਗੱਡੀਆਂ ਨੂੰ ਛੱਡ ...

ਪੂਰੀ ਖ਼ਬਰ »

ਮੁੱਖ ਮੰਤਰੀ ਜੀ, ਵੈਟਰਨਰੀ ਇੰਸਪੈਕਟਰਜ਼ ਐਸੋਸੀਏਸ਼ਨ ਨਾਲ ਧੱਕਾ ਕਿਉਂ-ਐਸੋਸੀਏਸ਼ਨ ਆਗੂ

ਬਟਾਲਾ, 22 ਅਕਤੂਬਰ (ਕਾਹਲੋਂ)-ਅੱਜ ਪੰਜਾਬ ਸਟੇਟ ਵੈਟਰਨਰੀ ਇੰਸਪੈਕਟਰਜ਼ ਐਸੋਸੀਏਸ਼ਨ ਦੇ ਆਗੂਆਂ, ਸੂਬਾ ਪ੍ਰਧਾਨ ਬਰਿੰਦਰਪਾਲ ਸਿੰਘ ਕੈਰੋਂ, ਨਿਰਮਲ ਸੈਣੀ, ਕਿਸ਼ਨ ਚੰਦਰ ਮਹਾਜਨ, ਮਨਦੀਪ ਸਿੰਘ ਗਿੱਲ, ਜੁਗਰਾਜ ਟੱਲੇਵਾਲ, ਜਗਤਾਰ ਸਿੰਘ ਧੂਰਕੋਟ, ਜਸਵਿੰਦਰ ਬੜੀ ਆਦਿ ...

ਪੂਰੀ ਖ਼ਬਰ »

ਇਸ ਵਾਰ ਦੀਵਾਲੀ 'ਤੇ ਤੋਹਫ਼ੇ ਨਾ ਵੰਡੇ ਜਾਣ-ਸੰਧਵਾਂ

ਚੰਡੀਗੜ੍ਹ, 22 ਅਕਤੂਬਰ (ਐਨ.ਐਸ.ਪਰਵਾਨਾ)-ਆਮ ਆਦਮੀ ਪਾਰਟੀ ਨਾਲ ਸਬੰਧਿਤ ਵਿਧਾਇਕ ਦਲ ਦੇ ਚੀਫ਼ ਵਿੱਪ੍ਹ ਕੁਲਤਾਰ ਸਿੰਘ ਸੰਧਵਾਂ ਨੇ ਸੁਝਾਅ ਦਿੱਤਾ ਹੈ ਕਿ ਅੰਮਿ੍ਤਸਰ ਰੇਲ ਹਾਦਸੇ ਦੇ ਸ਼ਿਕਾਰ ਹੋਏ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕਰਨ ਲਈ ਦੀਵਾਲੀ ਦੇ ਤਿਉਹਾਰ 'ਤੇ ...

ਪੂਰੀ ਖ਼ਬਰ »

ਪੈਟਰੋਲ ਪੰਪਾਂ 'ਤੇ ਵੀਡੀਓ ਬਣਾਉਣ 'ਤੇ ਮਾਲਕਾਂ ਨੇ ਕੀਤਾ ਇਤਰਾਜ਼

ਜਲੰਧਰ, 22 ਅਕਤੂਬਰ (ਸ਼ਿਵ ਸ਼ਰਮਾ)-ਪੈਟਰੋਲ ਪੰਪ ਡੀਲਰ ਪੰਜਾਬ ਨੇ ਉਨ੍ਹਾਂ ਲੋਕਾਂ ਨੂੰ ਚੌਕਸ ਕਰਦਿਆਂ ਕਿਹਾ ਹੈ ਕਿ ਪੈਟਰੋਲ ਪੰਪਾਂ 'ਤੇ ਮੋਬਾਈਲ ਨਾਲ ਵੀਡੀਓ ਬਣਾਉਣ ਨਾਲ ਹਾਦਸਾ ਹੋਣ ਦਾ ਖ਼ਤਰਾ ਬਣਿਆ ਰਹਿੰਦਾ ਹੈ ਅਤੇ ਵੀਡੀਓ ਬਣਾਉਣ ਦਾ ਜਿਹੜਾ ਰੁਝਾਨ ਲਗਾਤਾਰ ...

ਪੂਰੀ ਖ਼ਬਰ »

ਅਕਾਲੀ ਦਲ ਦੀ ਸੂਬੇ 'ਚ ਚੜ੍ਹਤ ਬਰਕਰਾਰ-ਤਲਬੀਰ ਸਿੰਘ ਗਿੱਲ

ਜੇਠੂਵਾਲ, 22 ਅਕਤੂਬਰ (ਮਿੱਤਰਪਾਲ ਸਿੰਘ ਰੰਧਾਵਾ)-ਮਾਝਾ ਯੂਥ ਅਕਾਲੀ ਦਲ ਦੇ ਸਕੱਤਰ ਜਨਰਲ ਤੇ ਹਲਕਾ ਮਜੀਠਾ ਦੇ ਵਿਧਾਇਕ ਬਿਕਰਮ ਸਿੰਘ ਮਜੀਠੀਆ ਦੇ ਸਿਆਸੀ ਸਲਾਹਕਾਰ ਤਲਬੀਰ ਸਿੰਘ ਗਿੱਲ ਨੇ ਕਿਹਾ ਹੈ ਕਿ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਵਿਧਾਇਕ ...

ਪੂਰੀ ਖ਼ਬਰ »

ਅੰਮਿ੍ਤਸਰ ਰੇਲ ਹਾਦਸਾ ਬਾਦਲ ਦੀ ਅਗਵਾਈ 'ਚ ਅੱਜ ਰਾਜਪਾਲ ਨੂੰ ਮਿਲੇਗਾ ਅਕਾਲੀ-ਭਾਜਪਾ ਵਫ਼ਦ

ਚੰਡੀਗੜ੍ਹ, 22 ਅਕਤੂਬਰ (ਵਿਕਰਮਜੀਤ ਸਿੰਘ ਮਾਨ)-ਅਕਾਲੀ-ਭਾਜਪਾ ਵਫ਼ਦ ਕੱਲ੍ਹ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ 'ਚ ਰਾਜਪਾਲ ਵੀ.ਪੀ. ਸਿੰਘ ਬਦਨੌਰ ਨਾਲ ਮੁਲਾਕਾਤ ਕਰੇਗਾ | ਇਸ ਸਬੰਧੀ ਚੰਡੀਗੜ੍ਹ ਵਿਖੇ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਪਾਰਟੀ ...

ਪੂਰੀ ਖ਼ਬਰ »

ਮਾਲਾਬਾਰ ਗੋਲਡ ਅਗਲੇ ਪੰਜ ਸਾਲਾਂ 'ਚ ਆਪਣੇ ਸਟੋਰਾਂ ਦੀ ਗਿਣਤੀ 750 ਕਰੇਗਾ

ਲੁਧਿਆਣਾ, 22 ਅਕਤੂਬਰ (ਭੁਪਿੰਦਰ ਸਿੰਘ ਬਸਰਾ)-ਸੰਸਾਰ ਦੇ ਨਾਮੀ ਜਿਊਲਰੀ ਰਿਟੇਲਰਾਂ 'ਚ ਸ਼ੁਮਾਰ ਮਾਲਾਬਾਰ ਗੋਲਡ ਐਾਡ ਡਾਇਮੰਡਸ ਨੇ ਕਾਰੋਬਾਰੀ ਸਫਲਤਾ ਦੇ 25 ਸਾਲ ਪੂਰੇ ਕਰ ਲਏ ਹਨ | ਆਪਣੇ ਸਿਲਵਰ ਜੁਬਲੀ ਸਾਲ ਮੌਕੇ ਕੰਪਨੀ ਨੇ ਵਿਸ਼ਵ ਪੱਧਰ 'ਤੇ ਕਾਰੋਬਾਰੀ ਵਿਸਥਾਰ ...

ਪੂਰੀ ਖ਼ਬਰ »

28 ਤੋਂ ਆਦਮਪੁਰ ਤੋਂ ਦਿੱਲੀ ਆਉਣ ਜਾਣ ਵਾਲੀ ਉਡਾਣ ਦਾ ਸਮਾਂ ਬਦਲਿਆ

ਆਦਮਪੁਰ, 22 ਅਕਤੂਬਰ (ਰਮਨ ਦਵੇਸਰ)-ਆਦਮਪੁਰ ਸਿਵਲ ਹਵਾਈ ਅੱਡੇ ਤੋਂ ਦਿੱਲੀ ਤੋਂ ਆਦਮਪੁਰ ਆਉਣ ਤੇ ਆਦਮਪੁਰ ਤੋਂ ਦਿੱਲੀ ਜਾਣ ਵਾਲੀ ਉਡਾਣ ਦਾ ਸਮਾਂ 28 ਅਕਤੂਬਰ ਤੋਂ ਬਦਲ ਰਿਹਾ ਹੈ | ਹੁਣ ਤੱਕ ਇਹ ਉਡਾਣ 12.25 ਵਜੇ ਦਿੱਲੀ ਤੋਂ ਉਡਾਣ ਭਰਦੀ ਸੀ ਅਤੇ 13.40 ਵਜੇ ਆਦਮਪੁਰ ਉਤਰਦੀ ਸੀ ...

ਪੂਰੀ ਖ਼ਬਰ »

ਰੇਲ ਹਾਦਸੇ ਦੀ ਸੀ.ਬੀ.ਆਈ. ਜਾਂਚ ਦੀ ਮੰਗ, ਸੁਣਵਾਈ ਅੱਜ ਸੰਭਵ

ਚੰਡੀਗੜ੍ਹ, 22 ਅਕਤੂਬਰ (ਸੁਰਜੀਤ ਸਿੰਘ ਸੱਤੀ)-ਅੰਮਿ੍ਤਸਰ ਰੇਲ ਹਾਦਸੇ ਦੀ ਜ਼ਿੰਮੇਵਾਰੀ ਤੋਂ ਪੱਲਾ ਝਾੜਨ ਕਾਰਨ ਇਸ ਮਾਮਲੇ ਦੀ ਸੀ.ਬੀ.ਆਈ. ਜਾਂਚ ਦੀ ਮੰਗ ਨੂੰ ਲੈ ਕੇ ਦਿੱਲੀ ਦੇ ਇਕ ਵਿਅਕਤੀ ਨੇ ਹਾਈਕੋਰਟ ਵਿਚ ਲੋਕਹਿਤ ਪਟੀਸ਼ਨ ਦਾਖ਼ਲ ਕੀਤੀ ਹੈ | ਇਸ ਪਟੀਸ਼ਨ ਦੀ ...

ਪੂਰੀ ਖ਼ਬਰ »

ਨਵਾਜ਼ ਸ਼ਰੀਫ਼ ਅਤੇ ਅੱਬਾਸੀ ਵਿਰੁੱਧ ਮਾਮਲੇ ਦੀ ਸੁਣਵਾਈ 12 ਨਵੰਬਰ ਤੱਕ ਮੁਲਤਵੀ

ਅੰਮਿ੍ਤਸਰ, 22 ਅਕਤੂਬਰ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਮੀਆਂ ਨਵਾਜ਼ ਸ਼ਰੀਫ਼, ਸ਼ਾਹਿਦ ਖ਼ਾਕਾਨ ਅੱਬਾਸੀ ਅਤੇ ਪੱਤਰਕਾਰ ਸਿਰਿਲ ਅਲਮੇਡਾ ਵਿਰੁੱਧ ਦੇਸ਼ ਧ੍ਰੋਹ ਦੇ ਮਾਮਲੇ ਨੂੰ ਲੈ ਕੇ ਦਰਜ ਕਰਾਈ ਗਈ ਪਟੀਸ਼ਨ ਦੀ ਅੱਜ ਲਾਹੌਰ ਹਾਈ ਕੋਰਟ 'ਚ ...

ਪੂਰੀ ਖ਼ਬਰ »

ਖ਼ੁਰਾਕ ਸੁਰੱਖਿਆ ਵਿਭਾਗ ਵਲੋਂ 1950 ਲੀਟਰ ਨਕਲੀ ਦੇਸੀ ਘਿਉ ਜ਼ਬਤ

ਮਾਨਸਾ, 22 ਅਕਤੂਬਰ (ਗੁਰਚੇਤ ਸਿੰਘ ਫੱਤੇਵਾਲੀਆ)-ਖ਼ੁਰਾਕ ਸੁਰੱਖਿਆ ਵਿਭਾਗ ਮਾਨਸਾ ਦੀ ਟੀਮ ਨੇ ਬੀਤੀ ਦੇਰ ਰਾਤ ਝੁਨੀਰ 'ਚ ਨਾਕੇ ਦੌਰਾਨ 1950 ਲੀਟਰ ਨਕਲੀ ਦੇਸੀ ਘਿਉ ਜ਼ਬਤ ਕੀਤਾ ਹੈ | ਵਿਭਾਗ ਦੇ ਸਹਾਇਕ ਕਮਿਸ਼ਨਰ ਅੰਮਿ੍ਤਪਾਲ ਸਿੰਘ ਸੋਢੀ ਨੇ ਦੱਸਿਆ ਕਿ ਉਨ੍ਹਾਂ ਦੀ ...

ਪੂਰੀ ਖ਼ਬਰ »

ਬਿਜਲੀ ਮੁਲਾਜ਼ਮਾਂ ਵਲੋਂ ਮੰਗਾਂ ਨੂੰ ਲੈ ਕੇ ਊਰਜਾ ਮੰਤਰੀ ਦੇ ਹਲਕੇ ਰਾਮਪੁਰਾ ਫੂਲ 'ਚ ਸੂਬਾ ਪੱਧਰੀ ਕਨਵੈੱਨਸ਼ਨ

ਰਾਮਪੁਰਾ ਫੂਲ, 22 ਅਕਤੂਬਰ (ਨਰਪਿੰਦਰ ਸਿੰਘ ਧਾਲੀਵਾਲ, ਗੁਰਮੇਲ ਸਿੰਘ ਵਿਰਦੀ)-ਬਿਜਲੀ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲੈ ਕੇ ਇੰਪਲਾਈਜ਼ ਫੈੱਡਰੇਸ਼ਨ ਪੰਜਾਬ ਰਾਜ ਬਿਜਲੀ ਬੋਰਡ ਦੀ ਸੂਬਾ ਪੱਧਰੀ ਕਨਵੈੱਨਸ਼ਨ ਰਾਮਪੁਰਾ ਫੂਲ 'ਚ ਹੋਈ ਜਿਸ ਦੀ ਪ੍ਰਧਾਨਗੀ ਜਥੇਬੰਦੀ ...

ਪੂਰੀ ਖ਼ਬਰ »

ਫ਼ਰੀਦਕੋਟ ਅਗਵਾ ਕਾਂਡ ਦੇ ਮੁੱਖ ਦੋਸ਼ੀ ਨਿਸ਼ਾਨ ਸਿੰਘ ਦੀ ਜਾਇਦਾਦ 29 ਨੂੰ ਹੋਵੇਗੀ ਨਿਲਾਮ

ਫ਼ਰੀਦਕੋਟ, 22 ਅਕਤੂਬਰ (ਜਸਵੰਤ ਸਿੰਘ ਪੁਰਬਾ, ਸਰਬਜੀਤ ਸਿੰਘ)-ਫ਼ਰੀਦਕੋਟ 'ਚ 2012 'ਚ ਵਾਪਰੇ ਬਹੁ-ਚਰਚਿਤ ਨਾਬਾਲਗ ਅਗਵਾ ਕਾਂਡ ਦੇ ਪੀੜਤ ਪਰਿਵਾਰ ਨੂੰ ਹਾਈਕੋਰਟ ਵਲੋਂ ਆਪਣੇ ਇਕ ਫ਼ੈਸਲੇ 'ਚ ਮੁੱਖ ਦੋਸ਼ੀ ਨਿਸ਼ਾਨ ਸਿੰਘ ਤੇ ਉਸ ਦੀ ਮਾਤਾ ਨਵਜੌਤ ਕੌਰ ਦੀਆਂ ਜਾਇਦਾਦਾਂ ...

ਪੂਰੀ ਖ਼ਬਰ »

ਜੇ.ਐਮ. ਓਵਰਸੀਜ਼ ਨੇ ਲਗਵਾਇਆ 10 ਸਾਲਾ ਕੈਨੇਡਾ ਦਾ ਵੀਜ਼ਾ

ਮੋਗਾ, 22 ਅਕਤੂਬਰ (ਗੁਰਤੇਜ ਸਿੰਘ)-ਜੇ.ਐਮ. ਓਵਰਸੀਜ਼ ਮੋਗਾ ਵਲੋਂ ਵਿਦੇਸ਼ ਜਾਣ ਦੇ ਇੱਛੁਕ ਲੋਕਾਂ ਦੀਆਂ ਫਾਈਲਾਂ ਵਧੀਆ ਤਰੀਕੇ ਨਾਲ ਤਿਆਰ ਕਰਕੇ 10 ਸਾਲਾ ਮਲਟੀਪਲ ਐਾਟਰੀ ਵੀਜ਼ੇ ਲਗਵਾਏ ਜਾ ਰਹੇ ਹਨ | ਇਸੇ ਕੜੀ ਤਹਿਤ ਪਿੰਡ ਘੱਲ ਕਲਾਂ (ਮੋਗਾ) ਦੇ ਵਾਸੀ ਕੁਲਦੀਪ ਸਿੰਘ ...

ਪੂਰੀ ਖ਼ਬਰ »

ਹਰਵਿੰਦਰ ਸਿੰਘ ਖ਼ਾਲਸਾ ਦੀ ਜਥੇਦਾਰ ਜੱਸਾ ਸਿੰਘ ਆਹਲੂਵਾਲੀਆ ਸਬੰਧੀ ਪੁਸਤਕ 'ਸੁਲਤਾਨ-ਉਲ-ਕੌਮ' ਰਿਲੀਜ਼

ਬਠਿੰਡਾ, 22 ਅਕਤੂਬਰ (ਕੰਵਲਜੀਤ ਸਿੰਘ ਸਿੱਧੂ)-ਸਿੱਖ ਇਤਿਹਾਸਕਾਰ ਹਰਵਿੰਦਰ ਸਿੰਘ ਖ਼ਾਲਸਾ ਦੀ ਜਥੇਦਾਰ ਜੱਸਾ ਸਿੰਘ ਆਹਲੂਵਾਲੀਆ ਦੀ 300 ਸਾਲਾ ਜਨਮ ਸ਼ਤਾਬਦੀ ਨੂੰ ਸਮਰਪਿਤ ਇਤਿਹਾਸਕ ਕਿਤਾਬ 'ਸੁਲਤਾਨ-ਉਲ-ਕੌਮ' ਜਥੇਦਾਰ ਜੱਸਾ ਸਿੰਘ ਆਹਲੂਵਾਲੀਆ ਅੰਮਿ੍ਤਸਰ ਵਿਖੇ ...

ਪੂਰੀ ਖ਼ਬਰ »

ਪਾਕਿ ਵਲੋਂ ਤਾਲਿਬਾਨ ਕਮਾਂਡਰ ਗਨੀ ਬਰਾਦਰ ਰਿਹਾਅ

ਅੰਮਿ੍ਤਸਰ, 22 ਅਕਤੂਬਰ (ਸੁਰਿੰਦਰ ਕੋਛੜ)-ਪਾਕਿਸਤਾਨ ਸਰਕਾਰ ਵਲੋਂ ਕਤਰ ਦੇ ਦਖ਼ਲ ਤੋਂ ਬਾਅਦ ਅਫ਼ਗਾਨ ਤਾਲਿਬਾਨ ਨੇਤਾ ਮੁੱਲਾ ਉਮਰ ਦੇ ਮੁੱਖ ਭਾਈਵਾਲ ਅਬਦੁਲ ਗਨੀ ਬਰਾਦਰ ਨੂੰ ਰਿਹਾਅ ਕਰ ਦਿੱਤਾ ਗਿਆ ਹੈ | ਅਫ਼ਗਾਨ ਸਰਕਾਰ ਪਿਛਲੇ ਕਈ ਵਰਿ੍ਹਆਂ ਤੋਂ ਪਾਕਿਸਤਾਨ 'ਤੇ ...

ਪੂਰੀ ਖ਼ਬਰ »

ਪਾਕਿ ਸੁੰਦਰਬਨੀ ਸੈਕਟਰ 'ਚ ਮਾਰੇ ਗਏ ਘੁਸਪੈਠੀਆਂ ਦੀਆਂ ਲਾਸ਼ਾਂ ਵਾਪਸ ਲਵੇ-ਭਾਰਤੀ ਫ਼ੌਜ

ਨਵੀਂ ਦਿੱਲੀ, 22 ਅਕਤੂਬਰ (ਪੀ.ਟੀ.ਆਈ.)-ਭਾਰਤੀ ਫ਼ੌਜ ਨੇ ਪਾਕਿਸਤਾਨੀ ਫ਼ੌਜ ਨੂੰ ਉਨ੍ਹਾਂ ਦੋ ਘੁਸਪੈਠੀਆਂ ਦੀ ਲਾਸ਼ਾਂ ਵਾਪਸ ਲੈਣ ਲਈ ਕਿਹਾ ਹੈ, ਜਿਹੜੇ ਐਤਵਾਰ ਨੂੰ ਜੰਮੂ ਦੇ ਸੁੰਦਰਬਨੀ ਸੈਕਟਰ 'ਚ ਕੰਟਰੋਲ ਰੇਖਾ 'ਤੇ ਗੋਲੀਬਾਰੀ 'ਚ ਮਾਰੇ ਗਏ ਸਨ | ਇਹ ਜਾਣਕਾਰੀ ...

ਪੂਰੀ ਖ਼ਬਰ »

ਛਤੀਸਗੜ੍ਹ 'ਚ ਮਾਂ-ਧੀ ਦੀ ਪੁਲਿਸ ਹਿਰਾਸਤ 'ਚ ਕੱਪੜੇ ਉਤਾਰ ਕੇ ਕੁੱਟਮਾਰ

ਨਵੀਂ ਦਿੱਲੀ, 22 ਅਕਤੂਬਰ (ਪੀ. ਟੀ. ਆਈ.)-ਮਨੁੱਖੀ ਹੱਕਾਂ ਬਾਰੇ ਕੌਮੀ ਕਮਿਸ਼ਨ ਨੇ ਛਤੀਸਗੜ੍ਹ ਸੂਬੇ ਦੇ ਬਿਲਾਸਪੁਰ ਸ਼ਹਿਰ ਦੇ ਇਕ ਪੁਲਿਸ ਥਾਣੇ ਵਿਚ ਮਰਦ ਸਾਥੀਆਂ ਸਾਹਮਣੇ ਇਕ ਔਰਤ ਪੁਲਿਸ ਮੁਲਾਜ਼ਮ ਵਲੋਂ ਇਕ ਬਜੁਰਗ ਮਹਿਲਾ ਅਤੇ ਉਸ ਦੀ ਧੀ ਦੀ ਕੱਪੜੇ ਉਤਾਰ ਕੇ ਬੁਰੀ ...

ਪੂਰੀ ਖ਼ਬਰ »

ਬਿਹਾਰ ਦੀ ਅਦਾਲਤ 'ਚ ਡਾ. ਨਵਜੋਤ ਕੌਰ ਸਿੱਧੂ ਿਖ਼ਲਾਫ਼ ਕੇਸ ਦਰਜ

ਮੁਜ਼ੱਫਰਪੁਰ, 22 ਅਕਤੂਬਰ (ਏਜੰਸੀ)- ਅੰਮਿ੍ਤਸਰ ਰੇਲ ਹਾਦਸੇ ਸਬੰਧੀ ਇਕ ਦੂਸਰੇ 'ਤੇ ਲਗਾਏ ਜਾ ਰਹੇ ਦੋਸ਼ਾਂ ਦਰਮਿਆਨ ਬਿਹਾਰ ਦੀ ਇਕ ਅਦਾਲਤ 'ਚ ਦੁਸਹਿਰਾ ਸਮਾਗਮ ਕਰਵਾਉਣ ਵਾਲੇ ਪ੍ਰਬੰਧਕਾਂ ਤੇ ਇਸ ਸਮਾਗਮ ਦੀ ਮੁੱਖ ਮਹਿਮਾਨ ਡਾ. ਨਵਜੋਤ ਕੌਰ ਸਿੱਧੂ ਨੂੰ ਇਸ ਹਾਦਸੇ ਦਾ ...

ਪੂਰੀ ਖ਼ਬਰ »

ਆਮਦਨ ਕਰ ਵਿਭਾਗ ਵਲੋਂ ਗ਼ੈਰਕਾਨੂੰਨੀ ਵਿਦੇਸ਼ੀ ਜਾਇਦਾਦ ਵਾਲੇ ਭਾਰਤੀਆਂ ਿਖ਼ਲਾਫ਼ ਸ਼ੁਰੂ ਕੀਤੀ ਵੱਡੀ ਮੁਹਿੰਮ

ਨਵੀਂ ਦਿੱਲੀ, 22 ਅਕਤੂਬਰ (ਪੀ. ਟੀ. ਆਈ.)-ਆਮਦਨ ਕਰ ਵਿਭਾਗ ਨੇ ਭਾਰਤੀਆਂ ਵਲੋਂ ਵਿਦੇਸ਼ਾਂ ਵਿਚ ਗੈਰਕਾਨੂੰਨੀ ਪੈਸਾ ਅਤੇ ਜਾਇਦਾਦ ਰੱਖਣ ਦੇ ਮਾਮਲਿਆਂ ਦੀ ਜਾਂਚ ਵਿਚ ਵੱਡਾ ਆਪਰੇਸ਼ਨ ਸ਼ੁਰੂ ਕੀਤਾ ਹੈ ਅਤੇ ਇਸ ਤਰ੍ਹਾਂ ਦੇ ਕਈ ਮਾਮਲਿਆਂ ਵਿਚ ਸਖਤ ਕਾਰਵਾਈ ਕਰਦਿਆਂ ਨਵਾਂ ...

ਪੂਰੀ ਖ਼ਬਰ »

ਪਾਕਿਸਤਾਨੀ ਪ੍ਰਚਾਰਕ ਨੂੰ ਮਿਲਿਆ 'ਮਦਰ ਟੈਰੇਸਾ ਐਵਾਰਡ'

ਮੁੰਬਈ, 22 ਅਕਤੂਬਰ (ਏਜੰਸੀ)-ਇੰਟਰਨੈਸ਼ਨਲ ਪਬਲਿਕ ਪਾਲਿਸੀ ਅਤੇ ਲਿੰਗ ਸੁਧਾਰ ਮਾਹਿਰ ਸਲਮਾਨ ਸੂਫ਼ੀ ਨੂੰ ਪਾਕਿਸਤਾਨ 'ਚ ਪਿਛਲੇ 4 ਸਾਲਾਂ ਦੌਰਾਨ ਔਰਤਾਂ ਦੇ ਸ਼ਕਤੀਕਰਨ ਬਾਰੇ ਕੰਮ ਕਰਨ ਦੇ ਇਵਜ਼ 'ਚ 'ਮਦਰ ਟੈਰੇਸਾ ਐਵਾਰਡ' ਨਾਲ ਸਨਮਾਨਿਆ ਗਿਆ ਹੈ | ਉਨ੍ਹਾਂ ਨੂੰ ਇਹ ...

ਪੂਰੀ ਖ਼ਬਰ »

ਤਿੱਬਤ 'ਚ ਮਾਊਾਟ ਐਵਰੈਸਟ ਨੇੜੇ ਪ੍ਰਦੂਸ਼ਿਤ ਸੈਲਾਨੀ ਵਾਹਨਾਂ 'ਤੇ ਪਾਬੰਦੀ ਲਗਾ ਸਕਦੈ ਚੀਨ

ਬੀਜਿੰਗ, 22 ਅਕਤੂਬਰ (ਏਜੰਸੀ)- ਚੀਨ ਵਲੋਂ ਅਗਲੇ ਸਾਲ ਤਿੱਬਤ 'ਚ ਮਾਊਾਟ ਐਵਰੈਸਟ ਦੇ ਬੇਸ ਕੈਂਪ ਨੇੜੇ ਪ੍ਰਦੂਸ਼ਿਤ ਸੈਲਾਨੀ ਵਾਹਨਾਂ 'ਤੇ ਪਾਬੰਦੀ ਲਗਾਉਣ ਦੀ ਯੋਜਨਾ ਬਣਾਈ ਜਾ ਰਹੀ ਹੈ, ਤਾਂ ਜੋ ਇਸ ਖੇਤਰ ਦੇ ਨਾਜ਼ੁਕ ਵਾਤਾਵਰਣ ਨੂੰ ਪ੍ਰਦੂਸ਼ਤ ਹੋਣ ਤੋਂ ਬਚਾਇਆ ਜਾ ਸਕੇ ...

ਪੂਰੀ ਖ਼ਬਰ »

ਮਾਮਲਾ ਗਿ੍ਫ਼ਤਾਰ ਕਸ਼ਮੀਰੀ ਵਿਦਿਆਰਥੀਆਂ ਦਾ

ਸੁਹੇਲ ਤੇ ਦਾਨਿਸ਼ ਹੋਰ 5 ਦਿਨ ਦੇ ਪੁਲਿਸ ਰਿਮਾਂਡ 'ਤੇ

ਜਲੰਧਰ, 22 ਅਕਤੂਬਰ (ਐੱਮ. ਐੱਸ. ਲੋਹੀਆ)-ਪੁਲਿਸ ਵਲੋਂ ਕਸ਼ਮੀਰ ਤੋਂ ਗਿ੍ਫ਼ਤਾਰ ਕਰਕੇ ਲਿਆਂਦੇ ਸੁਹੇਲ ਅਹਿਮਦ ਭੱਟ (18) ਪੁੱਤਰ ਗੁਲਜ਼ਾਰ ਮੁਹੰਮਦ ਭੱਟ ਵਾਸੀ ਨੂਰਪੁਰਾ ਅਵੰਤੀਪੁਰਾ, ਪੁਲਵਾਮਾ, ਕਸ਼ਮੀਰ ਅਤੇ ਦਾਨਿਸ਼ ਰਹਿਮਾਨ ਸੌਫ਼ੀ (19) ਪੁੱਤਰ ਅਬਦੁਲ ਰਹਿਮਾਨ ਵਾਸੀ ...

ਪੂਰੀ ਖ਼ਬਰ »

ਪੀ.ਟੀ.ਯੂ. ਦੇ ਬੋਰਡ ਆਫ਼ ਗਵਰਨਰਜ਼ ਵਲੋਂ ਪਾਰਟ ਟਾਈਮ ਐਮ.ਟੈੱਕ ਤੇ ਐਮ. ਫਾਰਮੇਸੀ ਕੋਰਸ ਸ਼ੁਰੂ ਕਰਨ ਨੂੰ ਹਰੀ ਝੰਡੀ-ਡਾ: ਸ਼ਰਮਾ

ਕਪੂਰਥਲਾ, 22 ਅਕਤੂਬਰ (ਅਮਰਜੀਤ ਕੋਮਲ)-ਤਕਨੀਕੀ ਸਿੱਖਿਆ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਲਈ ਆਈ.ਕੇ. ਗੁਜਰਾਲ ਪੰਜਾਬ ਤਕਨੀਕੀ ਯੂਨੀਵਰਸਿਟੀ ਦੇ ਬੋਰਡ ਆਫ਼ ਗਵਰਨਰਜ਼ ਦੀ ਮੀਟਿੰਗ, ਜੋ ਉੱਘੇ ਵਿਗਿਆਨੀ ਡਾ: ਐਸ. ਕੇ. ਸਲਵਾਨ ਦੀ ਪ੍ਰਧਾਨਗੀ ਹੇਠ ਹੋਈ 'ਚ ਯੂਨੀਵਰਸਿਟੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX