ਤਾਜਾ ਖ਼ਬਰਾਂ


ਅਬੋਹਰ ਸ਼ਹਿਰ ਦੇ ਦੋ ਸੇਬ ਵਪਾਰੀਆਂ ਨੂੰ ਜੰਮੂ ਕਸ਼ਮੀਰ ਚ ਅੱਤਵਾਦੀਆਂ ਨੇ ਮਾਰੀ ਗੋਲੀ
. . .  1 day ago
ਅਬੋਹਰ, 16 ਅਕਤੂਬਰ (ਪ੍ਰਦੀਪ ਕੁਮਾਰ) - ਜੰਮੂ ਕਸ਼ਮੀਰ ਇਲਾਕੇ ਵਿਚ ਅਬੋਹਰ ਸ਼ਹਿਰ ਦੇ ਦੋ ਸੇਬ ਵਪਾਰੀਆਂ ਨੂੰ ਅੰਤਕਵਾਦੀਆਂ ਵੱਲੋਂ ਗੋਲੀ ਮਾਰ ਦਿਤੇ ਜਾਣ ਦਾ ਸਮਾਚਾਰ ਹੈ। ਮਿਲੀ ਜਾਣਕਾਰੀ ਅਨੁਸਾਰ ਕਰੀਬ ਦਸ ...
ਕੈਪਟਨ ਦੇ ਰੋਡ ਸ਼ੋਅ ਵਿਚ ਲਗੇ ਪੰਜਾਬ ਸਰਕਾਰ ਮੁਰਦਾਬਾਦ ਦੇ ਨਾਅਰੇ
. . .  1 day ago
ਜਲਾਲਾਬਾਦ,16 ਅਕਤੂਬਰ (ਪ੍ਰਦੀਪ ਕੁਮਾਰ )- ਜਲਾਲਾਬਾਦ ਜ਼ਿਮਨੀ ਚੋਣਾਂ ਵਿਚ ਕਾਂਗਰਸ ਪਾਰਟੀ ਦੇ ਉਮੀਦਵਾਰ ਰਮਿੰਦਰ ਆਵਲਾ ਦੇ ਹੱਕ ਵਿਚ ਸੂਬੇ ਦੇ ਮੁੱਖਮੰਤਰੀ ਵੱਲੋਂ ਕਢੇ ਗਏ ਰੋਡ ਸ਼ੋਅ ਦੌਰਾਨ ਪਾਵਰ ਕਾਮ ਕਰਾਸਕੋ ਠੇਕਾ ਮੁਲਾਜ਼ਮ...
ਜਦੋਂ ਰਾਣਾ ਗੁਰਮੀਤ ਸਿੰਘ ਸੋਢੀ ਨੂੰ ਮੁੱਖ ਮੰਤਰੀ ਦੀ ਗੱਡੀ ਵਿਚ ਨਾ ਬੈਠਣ ਦਿੱਤਾ
. . .  1 day ago
ਸ੍ਰੀ ਮੁਕਤਸਰ ਸਾਹਿਬ, 16 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਮੋਹਲਾਂ ਦੇ ਸਰਕਾਰੀ ਹਾਈ ਸਕੂਲ ਵਿਖੇ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਹੈਲੀਕਾਪਟਰ ਉਤਰਿਆ। ਇਸ ਸਮੇਂ ਦੌਰਾਨ ...
ਬੀਐਸਐਫ ਵੱਲੋਂ ਪਾਕਿਸਤਾਨੀ ਘੁਸਪੈਠੀਆ ਢੇਰ
. . .  1 day ago
ਅਟਾਰੀ 16 ਅਕਤੂਬਰ( ਰੁਪਿੰਦਰਜੀਤ ਸਿੰਘ ਭਕਨਾ)- ਅਟਾਰੀ ਨਜ਼ਦੀਕ ਬੀ ਐੱਸ ਐੱਫ ਵੱਲੋਂ ਭਾਰਤੀ ਇਲਾਕੇ ਵਿਚ ਦਾਖ਼ਲ ਹੋਣ ਦੀ ਕੋਸ਼ਿਸ਼ ਕਰਦਿਆਂ ਇਕ ਘੁਸਪੈਠੀਏ ਨੂੰ ਗੋਲੀਆਂ ਮਾਰ ਕੇ ਮੌਕੇ 'ਤੇ ਹੀ ਢੇਰ ਕਰ ਦੇਣ ਦਾ ਸਮਾਚਾਰ ...
550 ਸਾਲਾ ਪ੍ਰਕਾਸ਼ ਉਤਸਵ ਨੂੰ ਲੈ ਕੇ 'ਆਪ' ਦੀ ਵਿਸ਼ੇਸ਼ ਕਮੇਟੀ ਦੀ ਹੋਈ ਬੈਠਕ
. . .  1 day ago
ਚੰਡੀਗੜ੍ਹ, 16 ਅਕਤੂਬਰ -ਆਮ ਆਦਮੀ ਪਾਰਟੀ (ਆਪ) ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਲੈ ਕੇ ਗਠਿਤ ਕੀਤੀ ਗਈ ਵਿਸ਼ੇਸ਼ ਕਮੇਟੀ ਦੀ ਬੈਠਕ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਦੀ ਪ੍ਰਧਾਨਗੀ ਹੇਠ ਹੋਈ।
ਅੰਤਰਰਾਸ਼ਟਰੀ ਸਰਹੱਦ ਨੇੜਿਓ ਚਾਰ ਪੈਕਟ ਹੈਰੋਇਨ ਬਰਾਮਦ
. . .  1 day ago
ਬੱਚੀਵਿੰਡ, 16 ਅਕਤੂਬਰ (ਬਲਦੇਵ ਸਿੰਘ ਕੰਬੋ)- 88 ਬਟਾਲੀਅਨ ਸੀਮਾ ਸੁਰੱਖਿਆ ਬਲ ਦੇ ਜੁਆਨਾਂ ਨੇ ਅੰਤਰਰਾਸ਼ਟਰੀ ਸਰਹੱਦ ਨੇੜਿਓ 4 ਪੈਕਟ ਹੈਰੋਇਨ ਬਰਾਮਦ ਕਰ ਕੇ ਵੱਡੀ ਸਫਲਤਾ ਪ੍ਰਾਪਤ ਕੀਤੀ ਹੈ । ਪ੍ਰਾਪਤ ਜਾਣਕਾਰੀ ਅਨੁਸਾਰ ...
ਪੰਜਾਬ ਅਤੇ ਜੰਮੂ 'ਚ ਰੱਖਿਆ ਟਿਕਾਣਿਆਂ 'ਤੇ ਅੱਤਵਾਦੀ ਹਮਲੇ ਦਾ ਖ਼ਦਸ਼ਾ, ਅਲਰਟ ਜਾਰੀ
. . .  1 day ago
ਨਵੀਂ ਦਿੱਲੀ, 16 ਅਕਤੂਬਰ- ਪੰਜਾਬ ਅਤੇ ਜੰਮੂ 'ਚ ਰੱਖਿਆ ਟਿਕਾਣਿਆਂ 'ਤੇ ਅੱਤਵਾਦੀ ਹਮਲੇ ਦੀ ਤਾਜ਼ਾ ਇਨਪੁੱਟ ਮਿਲਣ ਤੋਂ ਬਾਅਦ 'ਆਰੇਂਜ ਅਲਰਟ' ਜਾਰੀ ਕੀਤਾ ਗਿਆ ਹੈ। ਦੱਸਣਯੋਗ ਹੈ ਕਿ...
ਯੂਥ ਕਾਂਗਰਸ ਹਲਕਾ ਬੰਗਾ ਦੇ ਪ੍ਰਧਾਨ ਪੂਨੀ 'ਤੇ ਕਾਤਲਾਨਾ ਹਮਲਾ
. . .  1 day ago
ਬੰਗਾ, 16 ਅਕਤੂਬਰ (ਜਸਵੀਰ ਸਿੰਘ ਨੂਰਪੁਰ)- ਅੱਜ ਕੁਝ ਅਣਪਛਾਤੇ ਵਿਅਕਤੀਆਂ ਨੇ ਯੂਥ ਕਾਂਗਰਸ ਹਲਕਾ ਬੰਗਾ ਦੇ ਪ੍ਰਧਾਨ ਦਰਬਜੀਤ ਸਿੰਘ ਪੂਨੀ 'ਤੇ ਉਸ ਦੇ ਘਰ ਜਾ ਕੇ ਤੇਜ਼ਧਾਰ ਹਥਿਆਰਾਂ...
ਕਾਰ ਅਤੇ ਮੋਟਰਸਾਈਕਲ ਵਿਚਾਲੇ ਹੋਈ ਟੱਕਰ 'ਚ ਇੱਕ ਦੀ ਮੌਤ
. . .  1 day ago
ਡਮਟਾਲ, 16 ਅਕਤੂਬਰ (ਰਾਕੇਸ਼ ਕੁਮਾਰ)- ਡਮਟਾਲ ਹਾਈਵੇਅ 'ਤੇ ਅੱਜ ਇੱਕ ਕਾਰ ਅਤੇ ਮੋਟਰਸਾਈਕਲ ਵਿਚਾਲੇ ਹੋਈ ਟੱਕਰ 'ਚ ਇੱਕ ਨੌਜਵਾਨ ਦੀ ਮੌਤ ਹੋ ਗਈ, ਜਦਕਿ ਇੱਕ ਹੋਰ ਜ਼ਖ਼ਮੀ...
ਕਚੂਰਾ ਦੇ ਹੱਕ 'ਚ 'ਆਪ' ਆਗੂ ਅਮਨ ਅਰੋੜਾ ਵਲੋਂ ਜਲਾਲਾਬਾਦ 'ਚ ਕੱਢਿਆ ਗਿਆ ਰੋਡ ਸ਼ੋਅ
. . .  1 day ago
ਜਲਾਲਾਬਾਦ, 16 ਅਕਤੂਬਰ (ਪ੍ਰਦੀਪ ਕੁਮਾਰ)- ਜਲਾਲਾਬਾਦ ਜ਼ਿਮਨੀ ਚੋਣ 'ਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਮਹਿੰਦਰ ਸਿੰਘ ਕਚੂਰਾ ਦੇ ਹੱਕ 'ਚ ਅੱਜ ਪਾਰਟੀ ਦੇ ਸੀਨੀਅਰ ਆਗੂ ਅਮਨ ਅਰੋੜਾ...
ਪੰਜਾਬ ਅਤੇ ਹਰਿਆਣਾ ਪੁਲਿਸ ਦੇ ਸਹਿਯੋਗ ਨਾਲ ਨਸ਼ਾ ਵਿਰੋਧੀ ਸੈਮੀਨਾਰ ਆਰੰਭ
. . .  1 day ago
ਤਲਵੰਡੀ ਸਾਬੋ, 16 ਅਕਤੂਬਰ (ਰਣਜੀਤ ਸਿੰਘ ਰਾਜੂ)- ਇਲਾਕੇ 'ਚ 'ਚਿੱਟੇ' ਦੀ ਸਪਲਾਈ ਲਾਈਨ ਨੂੰ ਕੱਟਣ ਦੇ ਉਦੇਸ਼ ਨਾਲ ਸਮਾਜ ਸੇਵੀ ਸੰਸਥਾ ਸ਼ਹੀਦ ਭਗਤ ਸਿੰਘ ਨਸ਼ਾ ਵਿਰੋਧੀ ਮੰਚ ਵੱਲੋਂ...
ਆਵਲਾ ਦੇ ਹੱਕ 'ਚ ਕੈਪਟਨ ਵਲੋਂ ਜਲਾਲਾਬਾਦ 'ਚ ਕੱਢਿਆ ਗਿਆ ਰੋਡ ਸ਼ੋਅ
. . .  1 day ago
ਜਲਾਲਾਬਾਦ, 16 ਅਕਤੂਬਰ (ਹਰਪ੍ਰੀਤ ਸਿੰਘ ਪਰੂਥੀ, ਜਤਿੰਦਰ ਪਾਲ ਸਿੰਘ)- ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਜਲਾਲਾਬਾਦ ਵਿਖੇ ਹੋ ਰਹੀ ਜ਼ਿਮਨੀ ਚੋਣ ਸੰਬੰਧੀ ਕਾਂਗਰਸੀ ਉਮੀਦਵਾਰ...
ਅਯੁੱਧਿਆ ਮਾਮਲੇ 'ਤੇ ਬਹਿਸ ਪੂਰੀ, ਸੁਪਰੀਮ ਕੋਰਟ ਨੇ ਸੁਰੱਖਿਅਤ ਰੱਖਿਆ ਫ਼ੈਸਲਾ
. . .  1 day ago
ਨਵੀਂ ਦਿੱਲੀ, 16 ਅਕਤੂਬਰ- ਅਯੁੱਧਿਆ ਮਾਮਲੇ 'ਚ ਸਾਰੇ ਪੱਖਾਂ ਨੇ ਬਹਿਸ ਪੂਰੀ ਕਰ ਹੋ ਗਈ ਹੈ। ਇਸ ਤੋਂ ਬਾਅਦ ਸੁਪਰੀਮ ਕੋਰਟ ਨੇ ਫ਼ੈਸਲਾ ਸੁਰੱਖਿਅਤ...
ਕਰਤਾਰਪੁਰ ਲਾਂਘਾ : ਫ਼ੇਜ਼-1 ਦਾ ਕੰਮ ਫ਼ੀਸਦੀ 75 ਫ਼ੀਸਦੀ ਮੁਕੰਮਲ- ਗੋਬਿੰਦ ਮੋਹਨ ਚੇਅਰਮੈਨ ਆਈ. ਸੀ. ਬੀ.
. . .  1 day ago
ਬਟਾਲਾ, 16 ਅਕਤੂਬਰ (ਕਾਹਲੋਂ)- ਅੱਜ ਵਿਸ਼ੇਸ਼ ਪੱਤਰਕਾਰਾਂ ਦਾ ਇੱਕ ਵਫ਼ਦ ਡੀ. ਆਈ. ਜੀ. ਮੀਡੀਆ ਵਿੰਗ ਵਸ਼ੁਧਾ ਗੁਪਤਾ ਦੀ ਅਗਵਾਈ 'ਚ ਭਾਰਤ-ਪਾਕਿ ਕੌਮਾਂਤਰੀ ਸਰਹੱਦ ਤੇ ਜ਼ੀਰੋ ਲਾਇਨ 'ਤੇ ਪਹੁੰਚਿਆ। ਇਸ ਮੌਕੇ ਪੱਤਰਕਾਰਾਂ...
ਦੋ ਮੋਟਰਸਾਈਕਲਾਂ ਵਿਚਾਲੇ ਹੋਈ ਭਿਆਨਕ ਟੱਕਰ 'ਚ ਇੱਕ ਦੀ ਮੌਤ
. . .  1 day ago
ਗੁਰੂਹਰਸਹਾਏ, 16 ਅਕਤੂਬਰ (ਕਪਿਲ ਕੰਧਾਰੀ)- ਸਥਾਨਕ ਸ਼ਹਿਰ ਦੇ ਨਾਲ ਲੱਗਦੇ ਪਿੰਡ ਗੁੱਦੜ ਢੰਡੀ ਦੇ ਕੋਲ ਅੱਜ ਦੋ ਮੋਟਰਸਾਈਕਲ ਦੀ ਆਹਮੋ-ਸਾਹਮਣੇ ਟੱਕਰ ਹੋ ਜਾਣ ਕਾਰਨ ਇੱਕ ਮੋਟਰਸਾਈਕਲ ਸਵਾਰ...
ਫਤਹਿਗੜ੍ਹ ਸਾਹਿਬ 'ਚ ਪਰਾਲੀ ਨੂੰ ਸਾੜਨ ਦਾ ਕੋਈ ਮਾਮਲਾ ਸਾਹਮਣੇ ਨਹੀਂ ਆਇਆ- ਰਾਜੀ .ਪੀ. ਸ੍ਰੀਵਾਸਤਵਾ
. . .  1 day ago
ਕੌਮਾਂਤਰੀ ਨਗਰ ਕੀਰਤਨ ਦਾ ਮਲੋਟ ਪਹੁੰਚਣ 'ਤੇ ਹੋਇਆ ਭਰਵਾਂ ਸਵਾਗਤ
. . .  1 day ago
ਸਿੱਖ ਕੈਦੀਆਂ ਦੇ ਮੁਕਾਬਲੇ ਪੰਜਾਬ ਪੁਲਿਸ ਦੇ ਮੁਲਾਜ਼ਮਾਂ ਦੀ ਸਜ਼ਾ ਮੁਆਫ਼ੀ ਦੀ ਤੁਲਨਾ ਗ਼ਲਤ- ਸੁਖਬੀਰ ਬਾਦਲ
. . .  1 day ago
ਅਧਿਕਾਰੀਆਂ ਨੇ ਕਰਤਾਰਪੁਰ ਲਾਂਘੇ ਦੇ ਨਿਰਮਾਣ ਕਾਰਜਾਂ ਦਾ ਲਿਆ ਜਾਇਜ਼ਾ
. . .  1 day ago
ਟਰੱਕ ਡਰਾਈਵਰ ਤੋਂ ਬਾਅਦ ਜੰਮੂ-ਕਸ਼ਮੀਰ 'ਚ ਇੱਕ ਹੋਰ ਨਾਗਰਿਕ ਦੀ ਹੱਤਿਆ
. . .  1 day ago
ਅਨੰਤਨਾਗ 'ਚ ਹਿਜ਼ਬੁਲ ਮੁਜਾਹਿਦੀਨ ਦੇ ਕਮਾਂਡਰ ਨਾਸਿਰ ਚਦਰੂ ਸਣੇ 3 ਅੱਤਵਾਦੀ ਢੇਰ
. . .  1 day ago
ਪੰਜਾਬ ਰਾਜ ਅਧਿਆਪਕ ਯੋਗਤਾ ਟੈਸਟ ਦੀ ਤਰੀਕ ਬਦਲੀ
. . .  1 day ago
ਓਡੀਸ਼ਾ ਦੇ ਸਾਬਕਾ ਰਾਜ ਮੰਤਰੀ ਦਾਮੋਦਰ ਰਾਓਤ ਨੇ ਭਾਜਪਾ ਤੋਂ ਦਿੱਤਾ ਅਸਤੀਫ਼ਾ, ਦੱਸੀ ਇਹ ਵਜ੍ਹਾ
. . .  1 day ago
ਤੇਜ਼ਧਾਰ ਹਥਿਆਰ ਨਾਲ ਵਾਰ ਕਰਕੇ ਆਪਣੀ ਪਤਨੀ ਨੂੰ ਮੌਤ ਦੇ ਘਾਟ ਉਤਾਰਨ ਵਾਲੇ ਦੋਸ਼ੀ ਨੂੰ ਪੁਲਿਸ ਨੇ ਕੀਤਾ ਕਾਬੂ
. . .  1 day ago
ਸਿਧਰਾਮਈਆ ਨੇ ਕੀਤੀ ਸੋਨੀਆ ਗਾਂਧੀ ਨਾਲ ਮੁਲਾਕਾਤ
. . .  1 day ago
ਸ੍ਰੀ ਮੁਕਤਸਰ ਸਾਹਿਬ ਤੋਂ ਅਗਲੇ ਪੜਾਅ ਲਈ ਰਵਾਨਾ ਹੋਇਆ ਕੌਮਾਂਤਰੀ ਨਗਰ ਕੀਰਤਨ
. . .  1 day ago
ਨਸ਼ੇੜੀ ਵਲੋਂ ਆਪਣੀ ਪਤਨੀ ਦਾ ਤੇਜ਼ਧਾਰ ਹਥਿਆਰ ਨਾਲ ਕਤਲ
. . .  1 day ago
ਜਲਾਲਾਬਾਦ ਹਲਕੇ 'ਚ ਕੈਪਟਨ ਦਾ ਰੋਡ ਸ਼ੋਅ ਸ਼ੁਰੂ
. . .  1 day ago
ਪੀ. ਐੱਮ. ਸੀ. ਘੋਟਾਲਾ ਮਾਮਲੇ 'ਤੇ ਸੁਪਰੀਮ ਕੋਰਟ 'ਚ 18 ਅਕਤੂਬਰ ਨੂੰ ਹੋਵੇਗੀ ਸੁਣਵਾਈ
. . .  1 day ago
ਪੀ. ਐੱਮ. ਸੀ. ਬੈਂਕ ਮਾਮਲੇ 'ਚ 23 ਅਕਤੂਬਰ ਤੱਕ ਨਿਆਇਕ ਹਿਰਾਸਤ 'ਚ ਭੇਜੇ ਗਏ ਦੋਸ਼ੀ
. . .  1 day ago
ਈ. ਡੀ. ਨੇ ਪੀ. ਚਿਦੰਬਰਮ ਨੂੰ ਕੀਤਾ ਗ੍ਰਿਫ਼ਤਾਰ
. . .  1 day ago
ਅਯੁੱਧਿਆ ਮਾਮਲਾ : ਚੀਫ਼ ਜਸਟਿਸ ਨੇ ਕਿਹਾ- ਹੁਣ ਬਹੁਤ ਹੋ ਗਿਆ, 5 ਵਜੇ ਤੱਕ ਪੂਰੀ ਹੋਵੇਗੀ ਸੁਣਵਾਈ
. . .  1 day ago
ਚੋਣ ਜ਼ਾਬਤਾ ਲੱਗੇ ਹੋਣ ਦੇ ਬਾਵਜੂਦ ਵੀ ਜਲਾਲਾਬਾਦ 'ਚ ਚੱਲੀ ਗੋਲੀ, ਇੱਕ ਜ਼ਖ਼ਮੀ
. . .  1 day ago
ਸੁਪਰੀਮ ਕੋਰਟ 'ਚ ਅਯੁੱਧਿਆ ਮਾਮਲੇ ਦੀ ਸੁਣਵਾਈ ਸ਼ੁਰੂ
. . .  1 day ago
ਅੰਮ੍ਰਿਤਸਰ 'ਚ ਪਤੀ-ਪਤਨੀ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  1 day ago
ਹਿਰਾਸਤ 'ਚ ਲਏ ਗਏ ਫ਼ਾਰੂਕ ਅਬਦੁੱਲਾ
. . .  1 day ago
ਗਾਂਗੁਲੀ ਦੇ ਕਪਤਾਨ ਬਣਨ ਤੱਕ ਸੋਚਿਆ ਨਹੀ ਸੀ ਭਾਰਤ ਪਾਕਿਸਤਾਨ ਨੂੰ ਹਰਾ ਸਕੇਗਾ - ਸ਼ੋਇਬ ਅਖ਼ਤਰ
. . .  1 day ago
ਅਮਰੀਕਾ ਨੇ ਮਾਨਵਤਾ ਖ਼ਿਲਾਫ਼ ਕੀਤਾ ਅਪਰਾਧ - ਹਸਨ ਰੂਹਾਨੀ
. . .  1 day ago
ਅਮਿਤ ਸ਼ਾਹ ਅੱਜ ਹਰਿਆਣਾ 'ਚ ਕਰਨਗੇ 4 ਰੈਲੀਆਂ
. . .  1 day ago
ਕੇਜਰੀਵਾਲ ਦੁਪਹਿਰ 1 ਵਜੇ ਕਰਨਗੇ ਪੱਤਰਕਾਰ ਵਾਰਤਾ
. . .  1 day ago
ਅਯੁੱਧਿਆ ਮਾਮਲੇ 'ਚ ਸੁਣਵਾਈ ਦਾ ਅੱਜ ਆਖ਼ਰੀ ਦਿਨ
. . .  1 day ago
ਚਿਦੰਬਰਮ ਤੋਂ ਪੁੱਛਗਿੱਛ ਲਈ ਤਿਹਾੜ ਜੇਲ੍ਹ ਪਹੁੰਚੇ ਈ.ਡੀ ਅਧਿਕਾਰੀ
. . .  1 day ago
ਮਹਾਰਾਸ਼ਟਰ ਚੋਣਾਂ : ਪ੍ਰਧਾਨ ਮੰਤਰੀ ਕਰਨਗੇ ਅੱਜ 3 ਰੈਲੀਆਂ
. . .  1 day ago
ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਕਾਰ ਮੁੱਠਭੇੜ
. . .  1 day ago
ਅੱਜ ਦਾ ਵਿਚਾਰ
. . .  1 day ago
ਸਰਕਾਰੀ ਹਸਪਤਾਲਾਂ ਦਾ ਸਮਾਂ ਅੱਜ ਤੋਂ ਬਦਲਿਆ
. . .  2 days ago
ਹਵਾਈ ਅੱਡਾ ਰਾਜਾਸਾਂਸੀ 'ਚ ਸ਼ਰਧਾ ਭਾਵਨਾਵਾਂ ਨਾਲ ਮਨਾਇਆ ਗਿਆ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ
. . .  2 days ago
ਨਸ਼ਿਆਂ ਕਾਰਨ ਜੀਂਦੋਵਾਲ 'ਚ ਨੌਜਵਾਨ ਦੀ ਮੌਤ
. . .  2 days ago
ਸਿਹਤ ਵਿਭਾਗ ਦੀ ਟੀਮ ਵਲੋਂ ਅਬੋਹਰ 'ਚ ਵੱਖ-ਵੱਖ ਥਾਵਾਂ 'ਤੇ ਖਾਣ ਪੀਣ ਦੀਆਂ ਵਸਤੂਆਂ ਦੇ ਭਰੇ ਗਏ ਸੈਂਪਲ
. . .  2 days ago
ਕੈਪਟਨ ਭਲਕੇ ਜਲਾਲਾਬਾਦ ਹਲਕੇ 'ਚ ਕਰਨਗੇ ਰੋਡ ਸ਼ੋਅ
. . .  2 days ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 7 ਕੱਤਕ ਸੰਮਤ 550

ਮੋਗਾ

ਨਗਰ ਕੌ ਾਸਲ, ਟਰੈਫ਼ਿਕ ਪੁਲਿਸ ਤੇ ਪ੍ਰਸ਼ਾਸਨ ਦੀ ਕੋਸ਼ਿਸ਼ ਦੇ ਬਾਵਜੂਦ ਸੜਕਾਂ ਤੱਕ ਨਾਜਾਇਜ਼ ਕਬਜ਼ਿਆਂ ਦੀ ਭਰਮਾਰ

ਬਾਘਾ ਪੁਰਾਣਾ, 22 ਅਕਤੂਬਰ (ਬਲਰਾਜ ਸਿੰਗਲਾ)-ਸਥਾਨਕ ਸ਼ਹਿਰ ਦੀਆਂ ਸੜਕਾਂ ਦੁਆਲਿਓਾ ਨਾਜਾਇਜ਼ ਕਬਜ਼ੇ ਹਟਾਉਣ ਲਈ ਤੇ ਟਰੈਫ਼ਿਕ ਦੀ ਸਮੱਸਿਆ ਦੇ ਹੱਲ ਲਈ ਪੁਲਿਸ ਪ੍ਰਸ਼ਾਸਨ, ਨਗਰ ਕੌਾਸਲ ਤੇ ਟਰੈਫ਼ਿਕ ਪੁਲਿਸ ਵਲੋਂ ਅਨੇਕਾਂ ਯਤਨ ਕੀਤੇ ਗਏ ਹਨ | ਨਾਜਾਇਜ਼ ਕਬਜ਼ੇ ਹਟਾਉਣ ਲਈ ਅਨੇਕਾਂ ਵਾਰ ਮੁਹਿੰਮ ਚਲਾਈ ਜਾ ਚੁੱਕੀ ਹੈ ਪਰ ਫਿਰ ਵੀ ਨਾਜਾਇਜ਼ ਕਬਜ਼ਿਆਂ ਦੀ ਭਰਮਾਰ ਖ਼ਤਮ ਨਹੀਂ ਹੋ ਸਕੀ | ਨਾਜਾਇਜ਼ ਕਬਜ਼ਿਆਂ ਕਾਰਨ ਆਵਾਜਾਈ ਵਾਰ-ਵਾਰ ਠੱਪ ਹੁੰਦੀ ਰਹਿੰਦੀ ਹੈ | ਵੱਖ-ਵੱਖ ਸੂਝਵਾਨ ਵਿਅਕਤੀਆਂ ਨੇ ਪੱਤਰਕਾਰਾਂ ਨੂੰ ਦਿਖਾਇਆ ਕਿ ਕਈ ਵਾਰ ਅਦਾਰਿਆਂ ਕੋਲ ਆਪਣੇ ਗਾਹਕਾਂ ਲਈ ਪਾਰਕਿੰਗ ਦਾ ਪ੍ਰਬੰਧ ਨਹੀਂ ਬਹੁਤੀਆਂ ਵਰਕਸ਼ਾਪਾਂ ਦਾ ਖਿਲਾਰਾ ਸੜਕ ਤੱਕ ਖਿੱਲਰਿਆ ਹੋਇਆ ਹੈ | ਬੇਸ਼ੱਕ ਕੁੱਝ ਦਿਨ ਪਹਿਲਾਂ ਨਾਜਾਇਜ਼ ਕਬਜ਼ੇ ਹਟਾਉਣ ਨੂੰ ਲੈ ਕੇ ਨਗਰ ਕੌਾਸਲ ਤੇ ਪੁਲਿਸ ਪ੍ਰਸ਼ਾਸਨ ਨਾਲ ਸੜਕਾਂ 'ਤੇ ਨਾਜਾਇਜ਼ ਕਬਜ਼ੇ ਕਾਰਾਂ ਵਲੋਂ ਵਿਵਾਦ ਖੜ੍ਹਾ ਕੀਤਾ ਗਿਆ ਸੀ ਪਰ ਇਹ ਨਾਜਾਇਜ਼ ਕਬਜ਼ੇ ਜਲਦੀ ਖ਼ਤਮ ਹੁੰਦੇ ਨਜ਼ਰੀਂ ਨਹੀਂ ਪੈਂਦੇ | ਵੱਖ-ਵੱਖ ਵਿਭਾਗਾਂ ਵਲੋਂ ਆਪਣੇ ਸੂਚਨਾ ਬੋਰਡ ਵੀ ਸੜਕਾਂ ਦੁਆਲੇ ਲਾਗਲੇ ਹੋਏ ਹਨ ਜੋ ਕਿ ਨਾਜਾਇਜ਼ ਕਬਜ਼ੇ ਕਰਨ ਵਾਲਿਆਂ ਨੂੰ ਉਤਸ਼ਾਹਿਤ ਕਰਦੇ ਹਨ |

ਬੱਸ ਦੀ ਲਪੇਟ 'ਚ ਆਉਣ 'ਤੇ ਵਿਅਕਤੀ ਦੀ ਮੌਤ

ਮੋਗਾ, 22 ਅਕਤੂਬਰ (ਗੁਰਤੇਜ ਸਿੰਘ)-ਨਿੱਜੀ ਕੰਪਨੀ ਦੀ ਬੱਸ ਦੀ ਪਲੇਟ 'ਚ ਆਉਣ 'ਤੇ ਇਕ ਵਿਅਕਤੀ ਦੀ ਮੌਤ ਹੋ ਜਾਣ ਦਾ ਸਮਾਚਾਰ ਹੈ | ਜਾਣਕਾਰੀ ਮੁਤਾਬਿਕ ਕਰਨਜੀਤ ਸਿੰਘ ਉਮਰ 62 ਸਾਲ ਪੁੱਤਰ ਅਨੂਪ ਸਿੰਘ ਵਾਸੀ ਪੰਡੋਰੀ ਅਰਾਈਆ ਆਪਣੇ ਮੋਟਰਸਾਈਕਲ 'ਤੇ ਸਵਾਰ ਹੋ ਕੇ ਧਰਮਕੋਟ ...

ਪੂਰੀ ਖ਼ਬਰ »

ਏ. ਡੀ. ਜੀ. ਪੀ. ਪੰਜਾਬ ਗੁਰਦੁਆਰਾ ਚੰਦ ਪੁਰਾਣਾ ਬਾਬੇ ਸ਼ਹੀਦਾਂ ਵਿਖੇ ਹੋਏ ਨਤਮਸਤਕ

ਬਾਘਾ ਪੁਰਾਣਾ, 22 ਅਕਤੂਬਰ (ਬਲਰਾਜ ਸਿੰਗਲਾ)-ਮਾਨਵਤਾ ਦੀ ਭਲਾਈ ਤੇ ਸਿੱਖੀ ਦੇ ਪ੍ਰਚਾਰ ਦਾ ਕੇਂਦਰ ਜਾਣਿਆ ਜਾਂਦਾ ਮਾਲਵੇ ਦਾ ਪ੍ਰਸਿੱਧ ਧਾਰਮਿਕ ਅਸਥਾਨ ਗੁਰਦੁਆਰਾ ਸ਼ਹੀਦ ਬਾਬਾ ਤੇਗ਼ਾ ਸਿੰਘ (ਤਪ ਅਸਥਾਨ ਸੱਚਖੰਡ ਵਾਸੀ ਸੰਤ ਬਾਬਾ ਨਛੱਤਰ ਸਿੰਘ) ਚੰਦ ਪੁਰਾਣਾ ਵਿਖੇ ...

ਪੂਰੀ ਖ਼ਬਰ »

'ਤੰਦਰੁਸਤ ਪੰਜਾਬ ਮਿਸ਼ਨ' ਤਹਿਤ ਜ਼ਿਲ੍ਹਾ ਪੱਧਰੀ ਖੇਡ ਮੁਕਾਬਲੇ ਅੰਡਰ-25 ਸਾਲ ਦਾ ਰੰਗਾ-ਰੰਗ ਆਗਾਜ਼

ਮੋਗਾ, 22 ਅਕਤੂਬਰ (ਗੁਰਤੇਜ ਸਿੰਘ, ਜਸਪਾਲ ਸਿੰਘ ਬੱਬੀ)-'ਮਿਸ਼ਨ ਤੰਦਰੁਸਤ ਪੰਜਾਬ' ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਖੇਡ ਮੁਕਾਬਲੇ ਅੰਡਰ-25 ਸਾਲ ਦਾ ਰੰਗਾਰੰਗ ਆਗਾਜ਼ ਬਲੂਮਿੰਗ ਬਡਜ਼ ਸਕੂਲ ਮੋਗਾ ਵਿਖੇ ਹੋਇਆ | ਇਸ ਬਾਰੇ ਜ਼ਿਲ੍ਹਾ ਖੇਡ ਅਫ਼ਸਰ ਬਲਵੰਤ ਸਿੰਘ ਨੇ ਦੱਸਿਆ ...

ਪੂਰੀ ਖ਼ਬਰ »

ਨਗਰ ਨਿਗਮ ਮੋਗਾ ਨੇ ਸਵੱਛ ਸਰਵੇਖਣ-2019 ਤਹਿਤ ਕੱਢੀ ਸਵੱਛਤਾ ਰੈਲੀ

ਮੋਗਾ, 22 ਅਕਤੂਬਰ (ਗੁਰਤੇਜ ਸਿੰਘ/ਜਸਪਾਲ ਸਿੰਘ ਬੱਬੀ)-ਪੰਜਾਬ ਸਰਕਾਰ ਵਲੋਂ ਚਲਾਏ ਜਾ ਰਹੇ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਨਗਰ ਨਿਗਮ ਮੋਗਾ ਵਲੋਂ ਸਵੱਛ ਸਰਵੇਖਣ-2019 ਅਧੀਨ ਅੱਜ ਸਵੱਛਤਾ ਰੈਲੀ ਕੱਢੀ ਗਈ | ਜਿਸ ਨੂੰ ਕਮਿਸ਼ਨਰ ਨਗਰ ਨਿਗਮ ਅਨੀਤਾ ਦਰਸ਼ੀ ਨੇ ਝੰਡੀ ਦੇ ਕੇ ...

ਪੂਰੀ ਖ਼ਬਰ »

ਮਹਾਂਰਿਸ਼ੀ ਵਾਲਮੀਕਿ ਦੇ ਪ੍ਰਗਟ ਦਿਵਸ ਦੇ ਸਬੰਧ 'ਚ ਸ਼ੋਭਾ ਯਾਤਰਾ ਕੱਢੀ

ਧਰਮਕੋਟ, 22 ਅਕਤੂਬਰ (ਪਰਮਜੀਤ ਸਿੰਘ)-ਮਹਾਂਰਿਸ਼ੀ ਵਾਲਮੀਕਿ ਦੇ ਪ੍ਰਗਟ ਦਿਵਸ ਦੇ ਸਬੰਧ 'ਚ ਆਦਿ ਵਾਲਮੀਕਿ ਸੁਸਾਇਟੀ ਧਰਮਕੋਟ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਸ਼ੋਭਾ ਯਾਤਰਾ ਕੱਢੀ ਗਈ | ਇਸ ਸ਼ੋਭਾ ਯਾਤਰਾ 'ਚ ਮਹਾਂਰਿਸ਼ੀ ਵਾਲਮੀਕਿ ਦੇ ਜੀਵਨ ਨਾਲ ਸਬੰਧਿਤ ਸੁੰਦਰ ...

ਪੂਰੀ ਖ਼ਬਰ »

ਨਗਰ ਪੰਚਾਇਤ ਬੱਧਨੀ ਕਲਾਂ ਦੀ ਮੀਟਿੰਗ

ਬੱਧਨੀ ਕਲਾਂ, 22 ਅਕਤੂਬਰ (ਸੰਜੀਵ ਕੋਛੜ)-ਨਗਰ ਪੰਚਾਇਤ ਬੱਧਨੀ ਕਲਾਂ ਦੀ ਮੀਟਿੰਗ ਨਗਰ ਪੰਚਾਇਤ ਦੇ ਪ੍ਰਧਾਨ ਬਲਦੇਵ ਸਿੰਘ ਧਾਲੀਵਾਲ ਦੀ ਪ੍ਰਧਾਨਗੀ ਤੇ ਕਾਰਜ ਸਾਧਕ ਅਫ਼ਸਰ ਦਵਿੰਦਰ ਸਿੰਘ ਤੂਰ ਦੀ ਦੇਖ-ਰੇਖ ਹੇਠ ਨਗਰ ਪੰਚਾਇਤ ਦੇ ਦਫ਼ਤਰ ਬੱਧਨੀ ਕਲਾਂ ਵਿਖੇ ਹੋਈ | ਜਿਸ ...

ਪੂਰੀ ਖ਼ਬਰ »

ਕੁੱਟਮਾਰ ਦੇ ਮਾਮਲੇ 'ਚ ਦਾਦੇ ਸਮੇਤ 6 ਵਿਅਕਤੀਆਂ 'ਤੇ ਪਰਚਾ ਦਰਜ

ਬਾਘਾ ਪੁਰਾਣਾ, 22 ਅਕਤੂਬਰ (ਬਲਰਾਜ ਸਿੰਗਲਾ)-ਪੋਤਰੇ ਵਲੋਂ ਆਪਣੀ ਕੁੱਟਮਾਰ ਕਰਨ ਦੇ ਦੋਸ਼ ਲਗਾਉਣ 'ਤੇ ਪੁਲਿਸ ਵਲੋਂ ਦਾਦੇ ਸਮੇਤ 6 ਵਿਅਕਤੀਆਂ 'ਤੇ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰਨ ਦਾ ਸਮਾਚਾਰ ਹੈ | ਜਾਣਕਾਰੀ ਮੁਤਾਬਿਕ ਹਰਮਨਪ੍ਰੀਤ ਸਿੰਘ ਪੁੱਤਰ ਸਵ. ...

ਪੂਰੀ ਖ਼ਬਰ »

ਹੈਰੋਇਨ ਸਮੇਤ ਇਕ ਵਿਅਕਤੀ ਕਾਬੂ

ਬਾਘਾ ਪੁਰਾਣਾ, 22 ਅਕਤੂਬਰ (ਬਲਰਾਜ ਸਿੰਗਲਾ)-ਬਾਘਾ ਪੁਰਾਣਾ ਪੁਲਿਸ ਵਲੋਂ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਦਾ ਸਮਾਚਾਰ ਹੈ | ਇਸ ਸਬੰਧੀ ਐਸ.ਆਈ. ਬਲਜੀਤ ਸਿੰਘ ਵਲੋਂ ਪੁਲਿਸ ਥਾਣਾ ਬਾਘਾ ਪੁਰਾਣਾ ਵਿਖੇ ਬਲਵਿੰਦਰ ਸਿੰਘ ਵਾਸੀ ਰਾਮ ਨਗਰ ਮੁਦਕੀ ਜ਼ਿਲ੍ਹਾ ...

ਪੂਰੀ ਖ਼ਬਰ »

ਐਸ. ਬੀ. ਆਰ. ਐਸ. ਗੁਰੂਕੁਲ ਮਹਿਣਾ 'ਚ ਕਿ੍ਕਟ ਮੈਚ ਕਰਵਾਇਆ

ਮੋਗਾ, 22 ਅਕਤੂਬਰ (ਗੁਰਤੇਜ ਸਿੰਘ)-ਐਸ.ਬੀ.ਆਰ.ਐਸ. ਗੁਰੂਕੁਲ ਮਹਿਣਾ ਵਿਖੇ ਪਿ੍ੰਸੀਪਲ ਧਵਨ ਕੁਮਾਰ ਦੀ ਅਗਵਾਈ ਹੇਠ ਸ਼ੁਰੂ ਕੀਤੀ ਗਈ ਕਿ੍ਕਟ ਅਕੈਡਮੀ ਵਲੋਂ ਸਤਲੁਜ ਅਕੈਡਮੀ ਤੇ ਪਠਾਨਕੋਟ ਦੀਆਂ ਟੀਮਾਂ ਵਿਚਕਾਰ 35-35 ਓਵਰਾਂ ਦਾ ਕ੍ਰਿਕਟ ਮੈਚ ਕਰਵਾਇਆ ਗਿਆ¢ ਮੈਚ ਦੀ ...

ਪੂਰੀ ਖ਼ਬਰ »

'ਘਰ-ਘਰ ਰੋਜ਼ਗਾਰ' ਯੋਜਨਾ ਤਹਿਤ ਚਾਹਵਾਨ ਉਮੀਦਵਾਰਾਂ ਲਈ ਕੀਤੇ ਜਾ ਰਹੇ ਹਨ ਉਚੇਚੇ ਯਤਨ-ਡੀ. ਸੀ.

ਮੋਗਾ, 22 ਅਕਤੂਬਰ (ਗੁਰਤੇਜ ਸਿੰਘ)-ਪੰਜਾਬ ਸਰਕਾਰ ਦੀ 'ਘਰ-ਘਰ ਰੋਜ਼ਗਾਰ' ਯੋਜਨਾ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜ਼ਿਲ੍ਹੇ ਦੇ ਰੋਜ਼ਗਾਰ ਪ੍ਰਾਪਤ ਕਰਨ ਦੇ ਚਾਹਵਾਨ ਉਮੀਦਵਾਰਾਂ ਲਈ ਉਚੇਚੇ ਯਤਨ ਕੀਤੇ ਜਾ ਰਹੇ ਹਨ | ਡਿਪਟੀ ਕਮਿਸ਼ਨਰ ਮੋਗਾ ਸੰਦੀਪ ਹੰਸ ਨੇ ਜਾਣਕਾਰੀ ...

ਪੂਰੀ ਖ਼ਬਰ »

ਮੈਕਰੋ ਗਲੋਬਲ ਨਿਹਾਲ ਸਿੰਘ ਵਾਲਾ ਦੀ ਵਿਦਿਆਰਥਣ ਨੇ ਲਏ 6.5 ਬੈਂਡ

ਸਮਾਧ ਭਾਈ, 22 ਅਕਤੂਬਰ (ਗੁਰਮੀਤ ਸਿੰਘ ਮਾਣੂੰਕੇ)-ਮੈਕਰੋ ਗਲੋਬਲ ਮੋਗਾ ਦੀ ਸ਼ਾਖਾ ਨਿਹਾਲ ਸਿੰਘ ਵਾਲਾ ਵਿਖੇ ਵਿਦਿਆਰਥੀ ਆਏ ਦਿਨ ਆਈਲਟਸ 'ਚ ਵਧੀਆ ਬੈਂਡ ਪ੍ਰਾਪਤ ਕਰਕੇ ਵਿਦੇਸ਼ ਜਾਣ ਦਾ ਸੁਪਨਾ ਪੂਰਾ ਕਰ ਰਹੇ ਹਨ | ਇਸ ਮੌਕੇ ਸੰਸਥਾ ਦੇ ਡਾਇਰੈਕਟਰ ਗੁਰਮਿਲਾਪ ਸਿੰਘ ...

ਪੂਰੀ ਖ਼ਬਰ »

ਡਰੀਮ ਬਿਲਡਰਜ਼ ਦੀ ਵਿਦਿਆਰਥਣ ਨੇ ਹਾਸਲ ਕੀਤੇ ਓਵਰਆਲ 6.5 ਬੈਂਡ

ਬਾਘਾ ਪੁਰਾਣਾ, 22 ਅਕਤੂਬਰ (ਬਲਰਾਜ ਸਿੰਗਲਾ)-ਪੰਜਾਬ ਸਰਕਾਰ ਤੋਂ ਮਾਨਤਾ ਪ੍ਰਾਪਤ ਸੰਸਥਾ ਡਰੀਮ ਬਿਲਡਰਜ਼ ਗਰੁੱਪ ਆਫ਼ ਇੰਸਟੀਚਿਊਟ ਤੇ ਇਮੀਗ੍ਰੇਸ਼ਨ ਬਾਘਾ ਪੁਰਾਣਾ ਦੇ ਐਮ.ਡੀ. ਨਵਜੋਤ ਸਿੰਘ ਬਰਾੜ ਨੇ ਦੱਸਿਆ ਕਿ ਇਸ ਸੰਸਥਾ ਦੀ ਵਿਦਿਆਰਥਣ ਨਵਪ੍ਰੀਤ ਕੌਰ ਪੁੱਤਰੀ ...

ਪੂਰੀ ਖ਼ਬਰ »

ਨਸ਼ੀਲੇ ਪਾਊਡਰ ਸਮੇਤ ਇਕ ਕਾਬੂ

ਨਿਹਾਲ ਸਿੰਘ ਵਾਲਾ, 22 ਅਕਤੂਬਰ (ਪਲਵਿੰਦਰ ਸਿੰਘ ਟਿਵਾਣਾ)-ਥਾਣਾ ਨਿਹਾਲ ਸਿੰਘ ਵਾਲਾ ਦੀ ਪੁਲਿਸ ਨੇ ਥਾਣਾ ਮੁਖੀ ਸੁਰਜੀਤ ਸਿੰਘ ਦੀ ਅਗਵਾਈ 'ਚ ਇਕ ਵਿਅਕਤੀ ਤੋਂ 140 ਗਰਾਮ ਨਸ਼ੀਲਾ ਪਾਊਡਰ ਬਰਾਮਦ ਕਰਨ 'ਚ ਸਫਲਤਾ ਹਾਸਲ ਕੀਤੀ ਹੈ | ਥਾਣਾ ਮੁਖੀ ਇੰਸਪੈਕਟਰ ਸੁਰਜੀਤ ਸਿੰਘ ...

ਪੂਰੀ ਖ਼ਬਰ »

ਨਾਕਾਬੰਦੀ ਦੌਰਾਨ 200 ਨਸ਼ੀਲੀਆਂ ਗੋਲੀਆਂ ਬਰਾਮਦ

ਨਿਹਾਲ ਸਿੰਘ ਵਾਲਾ, 22 ਅਕਤੂਬਰ (ਪਲਵਿੰਦਰ ਸਿੰਘ ਟਿਵਾਣਾ)-ਥਾਣਾ ਨਿਹਾਲ ਸਿੰਘ ਵਾਲਾ ਦੀ ਪੁਲਿਸ ਨੇ ਥਾਣਾ ਮੁਖੀ ਸੁਰਜੀਤ ਸਿੰਘ ਦੀ ਅਗਵਾਈ 'ਚ ਨਾਕਾਬੰਦੀ ਦੌਰਾਨ ਇਕ ਵਿਅਕਤੀ ਤੋਂ 200 ਨਸ਼ੀਲੀਆਂ ਗੋਲੀਆਂ ਬਰਾਮਦ ਕਰਨ 'ਚ ਸਫਲਤਾ ਹਾਸਲ ਕੀਤੀ ਹੈ | ਪੁਲਿਸ ਸੂਤਰਾਂ ...

ਪੂਰੀ ਖ਼ਬਰ »

ਕਿਸਾਨ ਯੂਨੀਅਨ ਨੇ ਸਾੜੀ 4 ਕਿੱਲਿਆਂ ਦੀ ਪਰਾਲੀ

ਨਿਹਾਲ ਸਿੰਘ ਵਾਲਾ, 22 ਅਕਤੂਬਰ (ਪਲਵਿੰਦਰ ਸਿੰਘ ਟਿਵਾਣਾ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਬਲਾਕ ਪ੍ਰਧਾਨ ਗੁਰਚਰਨ ਸਿੰਘ ਰਾਮਾ ਦੀ ਅਗਵਾਈ ਹੇਠ ਪਿੰਡ ਰਾਮਾ ਦੇ ਕਿਸਾਨ ਅਮਨਦੀਪ ਸਿੰਘ ਦੇ ਚਾਰ ਕਿੱਲਿਆਂ ਦੇ ਝੋਨੇ ਦੀ ਪਰਾਲੀ ਅੱਗ ਦੀਆਂ ਲਪਟਾਂ ਦੇ ਹਵਾਲੇ ...

ਪੂਰੀ ਖ਼ਬਰ »

3 ਟਰਾਂਸਫ਼ਾਰਮਰਾਂ ਦਾ ਸਾਮਾਨ ਚੋਰੀ

ਨਿਹਾਲ ਸਿੰਘ ਵਾਲਾ, 22 ਅਕਤੂਬਰ (ਪਲਵਿੰਦਰ ਸਿੰਘ ਟਿਵਾਣਾ)-ਚੋਰ ਗਰੋਹ ਵਲੋਂ ਲੰਘੀ ਰਾਤ ਪਿੰਡ ਹਿੰਮਤਪੁਰਾ ਵਿਖੇ ਸੈਦੋ ਵਾਲੇ ਕੱਚੇ ਰਾਹ 'ਤੇ ਖੇਤਾਂ 'ਚ ਧਾਵਾ ਬੋਲਦਿਆਂ ਤਿੰਨ ਕਿਸਾਨਾਂ ਦੇ ਖੇਤਾਂ 'ਚ ਲੱਗੇ ਟਰਾਂਸਫ਼ਾਰਮਰਾਂ 'ਚੋਂ ਕੀਮਤੀ ਸਾਮਾਨ ਚੋਰੀ ਕਰ ਲਿਆ ਤੇ ...

ਪੂਰੀ ਖ਼ਬਰ »

ਤੀਰ-ਅੰਦਾਜ਼ੀ ਮੁਕਾਬਲੇ 'ਚ ਐਸ. ਐਫ. ਸੀ. ਸਕੂਲ ਦੇ ਵਿਦਿਆਰਥੀ ਨੇ ਗੋਲਡ ਮੈਡਲ ਜਿੱਤਿਆ

ਮੋਗਾ, 22 ਅਕਤੂਬਰ (ਗੁਰਤੇਜ ਸਿੰਘ)-ਐਸ.ਐਫ.ਸੀ. ਪਬਲਿਕ ਸਕੂਲ ਦੇ ਵਿਦਿਆਰਥੀ ਆਏ ਦਿਨ ਸਿੱਖਿਆ ਦੇ ਨਾਲ-ਨਾਲ ਖੇਡਾਂ ਦੇ ਖੇਤਰ 'ਚ ਵੀ ਮੱਲਾਂ ਮਾਰ ਕੇ ਸਕੂਲ ਦੇ ਨਾਂਅ ਨੂੰ ਚਾਰ ਚੰਨ੍ਹ ਲਗਾ ਰਹੇ ਹਨ ਤੇ ਇਸੇ ਤਹਿਤ ਅੱਜ ਸੰਸਥਾ ਦੇ ਵਿਦਿਆਰਥੀ ਭੁਪਿੰਦਰ ਸਿੰਘ ਨੇ ...

ਪੂਰੀ ਖ਼ਬਰ »

ਮੈਕਰੋ ਗਲੋਬਲ ਇਮੀਗੇ੍ਰਸ਼ਨ ਦੀ ਵਿਦਿਆਰਥਣ ਨੇ 7 ਬੈਂਡ ਲਏ

ਮੋਗਾ, 22 ਅਕਤੂਬਰ (ਗੁਰਤੇਜ ਸਿੰਘ)-ਮੈਕਰੋ ਗਲੋਬਲ ਇਮੀਗ੍ਰੇਸ਼ਨ ਅਤੇ ਆਈਲਟਸ ਇੰਸਟੀਚਿਊਟ ਅਕਾਲਸਰ ਚੌਕ ਜੀ.ਟੀ. ਰੋਡ ਮੋਗਾ ਵਲੋਂ ਵਿਦਿਆਰਥੀਆਂ ਨੂੰ ਚੰਗੀਆਂ ਸਹੂਲਤਾਂ ਤੇ ਤਜਰਬੇਕਾਰ ਸਟਾਫ਼ ਮੁਹੱਈਆ ਕਰਵਾ ਕੇ ਉਨ੍ਹਾਂ ਦੇ ਆਈਲਟਸ ਸਕੋਰ ਦੇ ਟਾਰਗੇਟ ਨੂੰ ਪੂਰਾ ...

ਪੂਰੀ ਖ਼ਬਰ »

ਬਾਰ ਐਸੋਸੀਏਸ਼ਨਜ਼ ਨੇ ਵਕੀਲਾਂ ਦੇ ਚੈਂਬਰਾਂ ਅੱਗੇ ਫ਼ਰਸ਼ ਪਾਇਆ

ਨਿਹਾਲ ਸਿੰਘ ਵਾਲਾ, 22 ਅਕਤੂਬਰ (ਪਲਵਿੰਦਰ ਸਿੰਘ ਟਿਵਾਣਾ)-ਬਾਰ ਐਸੋਸੀਏਸ਼ਨ ਨਿਹਾਲ ਸਿੰਘ ਵਾਲਾ ਵਲੋਂ ਪ੍ਰਧਾਨ ਐਡਵੋਕੇਟ ਸਤਿਨਾਮ ਸਿੰਘ ਦੀ ਅਗਵਾਈ ਹੇਠ ਸਵੱਛ ਭਾਰਤ ਅਭਿਆਨ ਤਹਿਤ ਅਦਾਲਤੀ ਕੰਪਲੈਕਸ ਨੂੰ ਸਾਫ਼-ਸੁਥਰਾ ਰੱਖਣ ਦੇ ਮਨੋਰਥ ਲਈ ਵਕੀਲ ਭਾਈਚਾਰੇ ਦੇ ...

ਪੂਰੀ ਖ਼ਬਰ »

ਪੇਂਡੂ ਖੇਤ ਮਜ਼ਦੂਰ ਯੂਨੀਅਨ ਵਲੋਂ ਐਸ. ਡੀ. ਐਮ. ਦਫ਼ਤਰਾਂ ਦਾ ਘਿਰਾਓ 25 ਤੇ 26 ਨੂੰ

ਅਜੀਤਵਾਲ, 22 ਅਕਤੂਬਰ (ਹਰਦੇਵ ਸਿੰਘ ਮਾਨ)-ਕੈਪਟਨ ਸਰਕਾਰ ਨੂੰ ਸੱਤਾ ਵਿਚ ਆਇਆਂ ਦੋ ਸਾਲ ਤੋਂ ਵੱਧ ਦਾ ਸਮਾਂ ਹੋ ਗਿਆ ਹੈ ਪ੍ਰੰਤੂ ਕਾਂਗਰਸ ਸਰਕਾਰ ਵਲੋਂ ਮਜ਼ਦੂਰਾਂ ਨੂੰ ਅੱਖੋਂ-ਪਰੋਖੇ ਕੀਤਾ ਗਿਆ ਹੈ ਤੇ ਮਜ਼ਦੂਰਾਂ ਦੀ ਸੰਘਰਸ਼ ਕਰਕੇ ਲਈ 400 ਯੂਨਿਟ ਦੀ ਬਿਜਲੀ ...

ਪੂਰੀ ਖ਼ਬਰ »

ਸ੍ਰੀ ਰਾਮ ਨੌਮੀ ਦੀ ਖ਼ੁਸ਼ੀ 'ਚ ਸਮਾਗਮ ਕਰਵਾਇਆ

ਬਾਘਾ ਪੁਰਾਣਾਂ, 22 ਅਕਤੂਬਰ (ਬਲਰਾਜ ਸਿੰਗਲਾ)-ਸਥਾਨਕ ਸ਼ਹਿਰ ਦੀ ਸ੍ਰੀ ਰਾਮ ਲੀਲ੍ਹਾ ਉਤਸਵ ਕਮੇਟੀ ਵਲੋਂ ਸ੍ਰੀ ਰਾਮ ਨੌਮੀ ਦੇ ਸਬੰਧ ਵਿਚ ਪ੍ਰਧਾਨ ਰੌਸ਼ਨ ਲਾਲ ਰੋਸ਼ੀ ਦੀ ਅਗਵਾਈ ਹੇਠ ਸਥਾਨਕ ਸ੍ਰੀ ਸ਼ਿਵ ਮੰਦਰ 'ਚ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸਮੂਹ ...

ਪੂਰੀ ਖ਼ਬਰ »

ਬਰਾੜ ਵਲੋਂ ਸੋਨ ਤਗਮਾ ਜੇਤੂ ਪਿ੍ੰਸਵਿੰਦਰ ਸਿੰਘ ਦਾ ਸਨਮਾਨ

ਮੋਗਾ, 22 ਅਕਤੂਬਰ (ਗੁਰਤੇਜ ਸਿੰਘ)-ਸਾਊਥ ਅਫ਼ਰੀਕਾ ਵਿਖੇ ਹੋਈ ਵਰਡ ਆਰਚਰੀ ਚੈਂਪੀਅਨਸ਼ਿਪ 2018 ਵਿਚ ਭਾਗ ਲੈ ਕੇ ਪਿੰਡ ਲੰਢੇ ਕੇ ਦੇ ਖਿਡਾਰੀ ਪਿ੍ੰਸਵਿੰਦਰ ਸਿੰਘ ਨੇ ਮੋਗਾ ਦਾ ਹੀ ਨਹੀਂ ਸਗੋਂ ਪੂਰੇ ਭਾਰਤ ਦਾ ਨਾਂਅ ਰੌਸ਼ਨ ਕੀਤਾ ਹੈ | ਉਨ੍ਹਾਂ ਦੀ ਇਸ ਪ੍ਰਾਪਤੀ 'ਤੇ ...

ਪੂਰੀ ਖ਼ਬਰ »

ਕੱਪੜਾ ਮਜ਼ਦੂਰ ਯੂਨੀਅਨ ਦਾ ਪ੍ਰਧਾਨ ਸਨਮਾਨਿਤ

ਮੋਗਾ, 22 ਅਕਤੂਬਰ (ਸ਼ਿੰਦਰ ਸਿੰਘ ਭੁਪਾਲ)-ਕੱਪੜਾ ਮਜ਼ਦੂਰ ਯੂਨੀਅਨ ਮੋਗਾ ਵਲੋਂ ਬਾਬਾ ਦੀਪ ਸਿੰਘ ਸੇਵਾ ਸੁਸਾਇਟੀ ਮੋਗਾ ਨੂੰ ਅੱਖਾਂ ਦੀਆਂ ਬਿਮਾਰੀਆਂ ਸਬੰਧੀ ਮੁਫ਼ਤ ਕੈਂਪ ਲਗਾਏ ਜਾਣ ਕਾਰਨ 5100 ਰੁਪਏ ਦੀ ਰਾਸ਼ੀ ਬਤੌਰ ਸਹਾਇਤਾ ਪ੍ਰਦਾਨ ਕੀਤੀ ਸੀ | ਇਸ ਸਬੰਧੀ ਬਾਬਾ ...

ਪੂਰੀ ਖ਼ਬਰ »

ਅਜੀਤਵਾਲ ਕਾਲਜ ਦੇ ਐਨ. ਸੀ. ਸੀ. ਕੈਡਟ ਸਨਮਾਨਿਤ

ਅਜੀਤਵਾਲ, 22 ਅਕਤੂਬਰ (ਹਰਦੇਵ ਸਿੰਘ ਮਾਨ)-ਲਾਲਾ ਲਾਜਪਤ ਰਾਏ ਮੈਮੋਰੀਅਲ ਪੌਲੀਟੈਕਨਿਕ ਕਾਲਜ ਅਜੀਤਵਾਲ (ਯੂਨਿਟ 19 ਪੰਜਾਬ ਬਟਾਲੀਅਨ ਐਨ.ਸੀ.ਸੀ.) ਕੈਡਟ ਵਲੋਂ 3 ਪੰਜਾਬ ਬਟਾਲੀਅਨ ਐਨ.ਸੀ.ਸੀ. ਦਾ ਮਲੋਟ ਵਿਖੇ ਕੰਬਾਈਾਡ ਸਾਲਾਨਾ 10 ਰੋਜ਼ਾ ਟਰੇਨਿੰਗ ਕੈਂਪ ਲਗਾਇਆ ਗਿਆ | ਇਸ ...

ਪੂਰੀ ਖ਼ਬਰ »

ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਸਬੰਧੀ ਸ਼ੋਭਾ ਯਾਤਰਾ ਅੱਜ

ਕਿਸ਼ਨਪੁਰਾ ਕਲਾਂ, 22 ਅਕਤੂਬਰ (ਅਮੋਲਕ ਸਿੰਘ ਕਲਸੀ)-ਸਥਾਨਕ ਕਸਬੇ ਦੇ ਵਾਲਮੀਕਿ ਮੰਦਿਰ, ਵਾਲਮੀਕਿ ਨੌਜਵਾਨ ਸਭਾ ਕਲੱਬ ਸਮੂਹ ਗਰਾਮ ਪੰਚਾਇਤ ਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ 23 ਤੇ 24 ਅਕਤੂਬਰ ਨੂੰ ਮੰਦਿਰ ਮਹਾਂਰਿਸ਼ੀ ਭਗਵਾਨ ਵਾਲਮੀਕਿ ਕਿਸ਼ਨਪੁਰਾ ਕਲਾਂ ...

ਪੂਰੀ ਖ਼ਬਰ »

ਗੁਰਦੁਆਰਾ ਸ਼ਹੀਦ ਗੰਜ ਸਲੀਣਾ ਵਿਖੇ ਗੁਰਮਤਿ ਸਮਾਗਮ

ਕੋਟ ਈਸੇ ਖਾਂ, 22 ਅਕਤੂਬਰ (ਨਿਰਮਲ ਸਿੰਘ ਕਾਲੜਾ)-ਇਤਿਹਾਸਕ ਗੁਰਦੁਆਰਾ ਸ਼ਹੀਦ ਗੰਜ ਸਲੀਣਾ ਵਿਖੇ ਸ਼ੋ੍ਰਮਣੀ ਸ਼ਹੀਦ ਬਾਬਾ ਲਾਲ ਜੀ ਖੋਸਾ ਦੀ ਯਾਦ 'ਚ ਮਨਾਏ ਜਾ ਰਹੇ ਸਾਲਾਨਾ ਧਾਰਮਿਕ ਜੋੜ ਮੇਲੇ ਦੇ ਸਬੰਧ 'ਚ ਸੰਤ ਗੁਰਜੰਟ ਸਿੰਘ ਦੀ ਅਗਵਾਈ ਹੇਠ ਚੱਲ ਰਹੀ 51 ਅਖੰਡ ...

ਪੂਰੀ ਖ਼ਬਰ »

ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ 'ਤੇ ਸ਼ੋਭਾ ਯਾਤਰਾ ਕੱਢੀ

ਕਿਸ਼ਨਪੁਰਾ ਕਲਾਂ, 22 ਅਕਤੂਬਰ (ਪਰਮਿੰਦਰ ਸਿੰਘ ਗਿੱਲ)-ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਨੂੰ ਮੁੱਖ ਰੱਖਦਿਆਂ ਬਾਬਾ ਵਾਲਮੀਕਿ ਕਲੱਬ ਭਿੰਡਰ ਕਲਾਂ ਵਲੋਂ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਪਹਿਲੀ ਸ਼ੋਭਾ ਯਾਤਰਾ ਕੱਢੀ ਗਈ | ਸ਼ੋਭਾ ਯਾਤਰਾ ਦੌਰਾਨ ਗਿਆਨ ...

ਪੂਰੀ ਖ਼ਬਰ »

ਫ਼ਤਹਿਗੜ੍ਹ ਪੰਜਤੂਰ ਤੋਂ ਚੋਟੀਆਂ ਨੂੰ ਜਾਂਦੀ ਸੜਕ ਦਾ ਬੁਰਾ ਹਾਲ, ਲੋਕ ਪ੍ਰੇਸ਼ਾਨ

ਫ਼ਤਹਿਗੜ੍ਹ ਪੰਜਤੂਰ, 22 ਅਕਤੂਬਰ (ਜਸਵਿੰਦਰ ਸਿੰਘ)-ਸਥਾਨਕ ਕਸਬੇ ਦੇ ਮੇਨ ਜ਼ੀਰੇ ਵਾਲੇ ਅੱਡੇ ਤੋਂ ਪਿੰਡ ਚੋਟੀਆਂ ਨੂੰ ਜਾਂਦੇ ਰਸਤੇ ਦਾ ਬੁਰਾ ਹਾਲ ਹੋਇਆ ਪਿਆ ਹੈ | ਜਿਸ ਕਾਰਨ ਲੋਕਾਂ ਨੂੰ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ | ਇਸ ਸਬੰਧ 'ਚ ਅੱਜ ਨੌਜਵਾਨ ...

ਪੂਰੀ ਖ਼ਬਰ »

ਮੋਗਾ, ਮਖੂ, ਧਰਮਕੋਟ ਤੇ ਘਲੋਟੀ ਸੜਕ 'ਤੇ ਪਏ ਡੂੰਘੇ ਟੋਏ

ਕੋਟ ਈਸੇ ਖਾਂ, 22 ਅਕਤੂਬਰ (ਨਿਰਮਲ ਸਿੰਘ ਕਾਲੜਾ)-ਕੋਟ ਈਸੇ ਖਾਂ ਵਿਖੇ ਅਨੇਕਾਂ ਸਹੂਲਤਾਂ ਦੇ ਬਾਵਜੂਦ ਕਸਬੇ ਦੇ ਚਾਰੇ ਪਾਸਿਉਂ ਜਿਵੇਂ ਮਖੂ ਰੋਡ, ਧਰਮਕੋਟ ਰੋਡ, ਮੋਗਾ ਰੋਡ ਅਤੇ ਘਲੋਟੀ ਰੋਡ 'ਤੇ ਪਏ ਡੂੰਘੇ ਟੋਇਆਂ ਤੋਂ ਰਾਹਗੀਰ ਬਹੁਤ ਪ੍ਰੇਸ਼ਾਨ ਹਨ ਕਿਉਂਕਿ ਇਨ੍ਹਾਂ ...

ਪੂਰੀ ਖ਼ਬਰ »

ਡੈਫੋਡਿਲਜ਼ ਨੇ ਲਗਵਾਇਆ 6/5.5 ਬੈਂਡ 'ਤੇ ਕੈਨੇਡਾ ਦਾ ਸਟੱਡੀ ਵੀਜ਼ਾ

ਮੋਗਾ, 22 ਅਕਤੂਬਰ (ਗੁਰਤੇਜ ਸਿੰਘ)-ਡੈਫੋਡਿਲਜ਼ ਸਟੱਡੀ ਐਬਰੋਡ ਮੋਗਾ ਜੋ ਕਿ ਪੰਜਾਬ ਸਰਕਾਰ ਤੋਂ ਮਾਨਤਾ ਪ੍ਰਾਪਤ ਹੈ, ਆਈਲਟਸ ਤੇ ਵੀਜ਼ਾ ਦੇ ਖੇਤਰ 'ਚ ਦਿਨੋਂ-ਦਿਨ ਬਹੁਤ ਤਰੱਕੀਆਂ ਕਰ ਰਹੀ ਹੈ | ਬੀਤੇ ਦਿਨੀਂ ਡੈਫੋਡਿਲਜ਼ ਨੇ ਹਰਮਿੰਦਰ ਕੌਰ ਸਪੁੱਤਰੀ ਗੁਰਤੇਜ ਸਿੰਘ ...

ਪੂਰੀ ਖ਼ਬਰ »

ਰੱਤੀਆਂ ਦੀ ਮੌਜੂਦਾ ਅਕਾਲੀ ਪੰਚਾਇਤ ਕਾਂਗਰਸ 'ਚ ਸ਼ਾਮਿਲ

ਮੋਗਾ, 22 ਅਕਤੂਬਰ (ਗੁਰਤੇਜ ਸਿੰਘ)-ਅਕਾਲੀ ਦਲ ਤੋਂ ਨਿਰਾਸ਼ ਹੋ ਕੇ ਇਸ ਦੇ ਆਗੂ ਤੇ ਵਰਕਰ ਅਕਾਲੀ ਦਲ ਨੂੰ ਛੱਡ ਕੇ ਕਾਂਗਰਸ ਪਾਰਟੀ ਦਾ ਪੱਲਾ ਫੜ੍ਹ ਰਹੇ ਹਨ | ਇਸ ਦੀ ਮਿਸਾਲ ਪਿੰਡ ਰੱਤੀਆਂ ਦੀ ਸਮੂਹ ਮੌਜੂਦਾ ਅਕਾਲੀ ਪੰਚਾਇਤ ਵਲੋਂ ਅਕਾਲੀ ਦਲ ਨੂੰ ਅਲਵਿਦਾ ਕਹਿ ਕੇ ...

ਪੂਰੀ ਖ਼ਬਰ »

ਸਰਕਾਰੀ ਬਹੁਤਕਨੀਕੀ ਕਾਲਜ ਗੁਰੂ ਤੇਗ ਬਹਾਦਰਗੜ੍ਹ ਵਿਖੇ ਪ੍ਰਤਿਭਾ ਖੋਜ ਮੁਕਾਬਲੇ

ਸਮਾਲਸਰ, 22 ਅਕਤੂਬਰ (ਕਿਰਨਦੀਪ ਸਿੰਘ ਬੰਬੀਹਾ)-ਬਹੁਤਕਨੀਕੀ ਸੰਸਥਾਵਾਂ ਦੇ ਪੰਜਾਬ ਪੱਧਰ ਦੇ ਹੋ ਰਹੇ ਯੂਥ ਫ਼ੈਸਟੀਵਲ 'ਚ ਭਾਗ ਲੈਣ ਲਈ ਚੋਣ ਕਰਨ ਹਿਤ ਸਰਕਾਰੀ ਬਹੁਤਕਨੀਕੀ ਕਾਲਜ ਗੁਰੂ ਤੇਗ ਬਹਾਦਰਗੜ੍ਹ ਵਿਖੇ ਵੱਖ-ਵੱਖ ਮੁਕਾਬਲੇ ਦੇ ਪ੍ਰਤਿਭਾ ਖੋਜ਼ ਮੁਕਾਬਲੇ ...

ਪੂਰੀ ਖ਼ਬਰ »

ਕੈਂਬਰਿਜ ਇੰਟਰਨੈਸ਼ਨਲ ਸਕੂਲ 'ਚ ਨਾਈਟ ਫ਼ਰੋਲਿਕ

ਮੋਗਾ, 22 ਅਕਤੂਬਰ (ਗੁਰਤੇਜ ਸਿੰਘ)-ਕੈਂਬਰਿਜ ਇੰਟਰਨੈਸ਼ਨਲ ਸਕੂਲ 'ਚ ਸਕੂਲ ਦਾ ਵਿਲੱਖਣ ਪ੍ਰੋਗਰਾਮ ਨਾਈਟ ਫ਼ਰੋਲਿਕ 2018 ਪੂਰੀ ਧੂਮਧਾਮ ਨਾਲ ਮਨਾਇਆ ਗਿਆ ਜਿਸ 'ਚ ਵਿਦਿਆਰਥੀਆਂ ਨੂੰ ਆਤਮ ਨਿਰਭਰ ਬਣਾਉਣ ਦੇ ਉਦੇਸ਼ ਨਾਲ ਸਕੂਲ 'ਚ ਠਹਿਰਨ ਦਾ ਮੌਕਾ ਦਿੱਤਾ ਗਿਆ | ...

ਪੂਰੀ ਖ਼ਬਰ »

ਰਾਜਪੂਤ ਭਲਾਈ ਸੰਸਥਾ ਦੀ ਮੀਟਿੰਗ

ਮੋਗਾ, 22 ਅਕਤੂਬਰ (ਸ਼ਿੰਦਰ ਸਿੰਘ ਭੁਪਾਲ)-ਰਾਜਪੂਤ ਭਲਾਈ ਸੰਸਥਾ ਮੋਗਾ ਨੇ ਮਹੀਨਾਵਾਰ ਮੀਟਿੰਗ ਪ੍ਰਧਾਨ ਦਵਿੰਦਰ ਸਿੰਘ ਖੀਪਲ ਦੀ ਪ੍ਰਧਾਨਗੀ ਹੇਠ ਲਾਹੌਰੀਆ ਸਵੀਟ ਹਾਊਸ ਮੋਗਾ ਵਿਖੇ ਕੀਤੀ | ਮੀਟਿੰਗ 'ਚ ਜ਼ਿਲ੍ਹਾ ਪ੍ਰਸ਼ਾਸਨ ਅਤੇ ਨਗਰ-ਨਿਗਮ ਕਮਿਸ਼ਨਰ ਨੂੰ ਬੇਨਤੀ ...

ਪੂਰੀ ਖ਼ਬਰ »

ਤਿ੍ਵੇਣੀ ਕਲੱਬ ਨੇ ਸੰਗਤਾਂ ਨੂੰ ਤੁਲਸੀ ਦੇ ਬੂਟੇ ਵੰਡੇ

ਬਾਘਾ ਪੁਰਾਣਾ, 22 ਅਕਤੂਬਰ (ਬਲਰਾਜ ਸਿੰਗਲਾ)-ਸ੍ਰੀ ਰਾਮ ਨੌਮੀ ਦੇ ਤਿਉਹਾਰ ਦੀ ਖ਼ੁਸ਼ੀ ਵਿਚ ਤਿ੍ਵੇਣੀ ਕਲੱਬ ਬਾਘਾ ਪੁਰਾਣਾ ਵਲੋਂ ਸੰਗਤਾਂ ਨੂੰ ਮੁਫ਼ਤ ਤੁਲਸੀ ਦੇ ਤਿਆਰ ਕੀਤੇ ਹੋਏ ਵੱਡੇ ਆਕਾਰ ਦੇ ਬੂਟੇ ਵੰਡਣ ਲਈ ਸਮਾਗਮ ਕੀਤਾ ਗਿਆ | ਇਸ ਮੌਕੇ ਕਲੱਬ ਦੇ ਸਮੂਹ ...

ਪੂਰੀ ਖ਼ਬਰ »

'ਦੇਸੀ ਲਾਈਵ ਰੰਗ' ਨੂੰ ਮਿਲ ਰਿਹੈ ਭਰਵਾਂ ਹੁੰਗਾਰਾ-ਬਿੱਟੂ ਖੰਨੇਵਾਲਾ, ਮਿਸ ਸੁਰਮਣੀ

ਕਿਸ਼ਨਪੁਰਾ ਕਲਾਂ, 22 ਅਕਤੂਬਰ (ਪਰਮਿੰਦਰ ਸਿੰਘ ਗਿੱਲ, ਅਮੋਲਕ ਸਿੰਘ ਕਲਸੀ)-ਨਵੀਂ ਜਾਰੀ ਹੋਈ ਐਲਬਮ 'ਦੇਸੀ ਲਾਈਵ ਰੰਗ' ਸਰੋਤਿਆਂ ਦੇ ਦਿਲਾਂ 'ਤੇ ਅਮਿੱਟ ਛਾਪ ਛੱਡ ਰਹੀ ਹੈ ਤੇ ਹਰ ਵਰਗ ਵਲੋਂ ਇਸ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ | ਇਹ ਪ੍ਰਗਟਾਵਾ ਮਾਲਵੇ ਦੀ ...

ਪੂਰੀ ਖ਼ਬਰ »

ਚਾਵਲਾ ਵਲੋਂ ਡੀ. ਐਸ. ਐਜੂਕੇਸ਼ਨ ਹੱਬ ਕੋਚਿੰਗ ਸੈਂਟਰ ਦਾ ਉਦਘਾਟਨ

ਬਾਘਾ ਪੁਰਾਣਾ, 22 ਅਕਤੂਬਰ (ਬਲਰਾਜ ਸਿੰਗਲਾ)-ਸਥਾਨਕ ਸ਼ਹਿਰ ਦੀ ਸਰਕਾਰੀ ਪ੍ਰਾਇਮਰੀ ਸਕੂਲ ਦੀ ਬ੍ਰਾਂਚ ਨਜ਼ਦੀਕ ਦੇਵ ਰਾਜ ਚਾਵਲਾ ਤੇ ਸ੍ਰੀਮਤੀ ਸੰਤੋਸ਼ ਚਾਵਲਾ ਵਲੋਂ ਡੀ.ਐਸ.ਐਜੂਕੇਸ਼ਨ ਹੱਬ ਕੋਚਿੰਗ ਸੈਂਟਰ ਦਾ ਉਦਘਟਾਨ ਗਣਪਤੀ ਮਹਾਂਰਾਜ ਦੀ ਪੂਜਾ ਕਰਕੇ ਦੇਵ ਰਾਜ ...

ਪੂਰੀ ਖ਼ਬਰ »

130 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ

ਨਿਹਾਲ ਸਿੰਘ ਵਾਲਾ, 22 ਅਕਤੂਬਰ (ਟਿਵਾਣਾ)-ਥਾਣਾ ਨਿਹਾਲ ਸਿੰਘ ਵਾਲਾ ਦੀ ਪੁਲਿਸ ਨੇ ਇਕ ਵਿਅਕਤੀ ਤੋਂ 130 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਕਰਨ 'ਚ ਸਫਲਤਾ ਹਾਸਲ ਕੀਤੀ ਹੈ | ਥਾਣਾ ਮੁਖੀ ਇੰਸਪੈਕਟਰ ਸੁਰਜੀਤ ਸਿੰਘ ਨੇ ਦੱਸਿਆ ਕਿ ਨਿਹਾਲ ਸਿੰਘ ਵਾਲਾ, ਖੋਟੇ, ਮਾਣੰੂਕੇ ਨੂੰ ...

ਪੂਰੀ ਖ਼ਬਰ »

ਕੋਕਰੀ ਬੁੱਟਰਾਂ ਦੇ ਪਿੰਡ ਵਾਸੀਆਂ ਵਲੋਂ ਵਿਧਾਇਕ ਕਾਕਾ ਲੋਹਗੜ੍ਹ ਦਾ ਸਨਮਾਨ

ਕਿਸ਼ਨਪੁਰਾ ਕਲਾਂ, 22 ਅਕਤੂਬਰ (ਅਮੋਲਕ ਸਿੰਘ ਕਲਸੀ)-ਲਾਗਲੇ ਨਗਰ ਕੋਕਰੀ ਬੁੱਟਰਾਂ ਵਿਖੇ ਨਵੇਂ ਬਣੇ ਕਿਸਾਨ ਸੇਵਾ ਕੇਂਦਰ ਵਿਖੇ ਹਲਕਾ ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ੍ਹ ਦੇ ਉਦਮ ਸਦਕਾ ਪੰਜਾਬ ਸਰਕਾਰ ਵਲੋਂ ਸੇਵਾ ਕੇਂਦਰ 'ਚ ਮੁਹੱਈਆ ਕਰਵਾਈ ਮਸ਼ੀਨਰੀ ਤੇ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਸਬ ਜੂਨੀਅਰ ਬਾਸਕਟਬਾਲ ਮੁਕਾਬਲੇ ਸ਼ੁਰੂ

ਅਜੀਤਵਾਲ, 22 ਅਕਤੂਬਰ (ਹਰਦੇਵ ਸਿੰਘ ਮਾਨ)-ਜ਼ਿਲ੍ਹਾ ਪੱਧਰੀ 45ਵੀਆਂ ਸਬ ਜੂਨੀਅਰ ਬਾਸਕਟਬਾਲ ਖੇਡਾਂ ਅੱਜ ਹੌਲੀ ਹਾਰਟ ਸਕੂਲ ਅਜੀਤਵਾਲ ਵਿਖੇ ਪੂਰੀ ਸ਼ਾਨੋ-ਸ਼ੌਕਤ ਨਾਲ ਸ਼ੁਰੂ ਹੋ ਗਈਆਂ | ਸੰਸਥਾ ਦੇ ਚੇਅਰਮੈਨ ਸੁਭਾਸ਼ ਪਲਤਾ ਦੀ ਅਗਵਾਈ ਹੇਠ ਹੋ ਰਹੇ ਇਨ੍ਹਾਂ ਤਿੰਨ ...

ਪੂਰੀ ਖ਼ਬਰ »

ਬਲੂਮਿੰਗ ਬਡਜ਼ ਸਕੂਲ ਮੋਗਾ ਵਿਖੇ ਖਿਡਾਰੀ ਪਿ੍ੰਸਵਿੰਦਰ ਦਾ ਸਨਮਾਨ

ਮੋਗਾ, 22 ਅਕਤੂਬਰ (ਗੁਰਤੇਜ ਸਿੰਘ)-ਹਾਲ ਹੀ ਵਿਚ ਸਾਊਥ ਅਫ਼ਰੀਕਾ ਵਿਖੇ ਹੋਈਆਂ ਵਰਲਡ ਫ਼ੀਲਡ ਆਰਚਰੀ ਖੇਡ ਮੁਕਾਬਲਿਆਂ 'ਚੋਂ ਗੋਲਡ ਮੈਡਲ ਜਿੱਤਣ ਵਾਲੇ ਖਿਡਾਰੀ ਪਿ੍ੰਸਵਿੰਦਰ ਸਿੰਘ ਦੀ ਮੁਕੰਮਲ ਸਕੂਿਲੰਗ ਬਲੂਮਿੰਗ ਬਡਜ਼ ਸਕੂਲ ਮੋਗਾ ਵਿਚ ਹੋਈ | ਜ਼ਿਕਰਯੋਗ ਹੈ ਕਿ ...

ਪੂਰੀ ਖ਼ਬਰ »

ਐਸ. ਡੀ. ਸਕੂਲ ਦੇ ਖਿਡਾਰੀ ਸਨਮਾਨਿਤ

ਮੋਗਾ, 22 ਅਕਤੂਬਰ (ਜਸਪਾਲ ਸਿੰਘ ਬੱਬੀ)-ਐਸ.ਡੀ. ਸਕੂਲ ਮਾਡਲ ਸੀਨੀਅਰ ਸੈਕੰਡਰੀ ਸਕੂਲ ਮੋਗਾ ਵਿਖੇ ਖੇਡਾਂ 'ਚ ਭਾਗ ਲੈਣ ਵਾਲੇ ਖਿਡਾਰੀ ਤੇ ਸਿੱਖਿਆ ਖੇਤਰ ਵਿਚ ਨਾਮਨਾ ਖੱਟਣ ਵਾਲੇ ਵਿਦਿਆਰਥੀ ਸਨਮਾਨਿਤ ਕੀਤੇ ਗਏ | ਇਸ ਮੌਕੇ ਸਕੂਲ ਪ੍ਰਬੰਧਕ ਕਮੇਟੀ ਮੈਨੇਜਰ ਵਿਜੇ ...

ਪੂਰੀ ਖ਼ਬਰ »

ਜ਼ਿਲ੍ਹਾ ਖੇਡਾਂ 'ਚ ਪਾਥਵੇਅਜ਼ ਦੇ ਖਿਡਾਰੀਆਂ ਦਾ ਸ਼ਾਨਦਾਰ ਪ੍ਰਦਰਸ਼ਨ

ਕੋਟ ਈਸੇ ਖਾਂ, 22 ਅਕਤੂਬਰ (ਗੁਰਮੀਤ ਸਿੰਘ ਖ਼ਾਲਸਾ)-ਮਿਸ਼ਨ ਤੰਦਰੁਸਤ ਪੰਜਾਬ ਤਹਿਤ ਹੋਈਆਂ 2018-19 ਸਕੂਲ ਜ਼ਿਲ੍ਹਾ ਖੇਡਾਂ 'ਚ ਪਾਥਵੇਅਜ਼ ਗਲੋਬਲ ਸਕੂਲ ਕੋਟ ਈਸੇ ਖਾਂ ਦੇ ਵਿਦਿਆਰਥੀਆਂ ਨੇ ਭਾਗ ਲੈ ਕੇ ਸ਼ਾਨਦਾਰ ਪ੍ਰਦਰਸ਼ਨ ਕੀਤਾ | ਇਨ੍ਹਾਂ ਖੇਡਾਂ 'ਚ ਵਾਲੀਬਾਲ ਅੰਡਰ-14 ...

ਪੂਰੀ ਖ਼ਬਰ »

ਭਗਵਾਨ ਵਾਲਮੀਕਿ ਦਾ ਕਲੰਡਰ ਜਾਰੀ ਕੀਤਾ

ਮੋਗਾ, 22 ਅਕਤੂਬਰ (ਜਸਪਾਲ ਸਿੰਘ ਬੱਬੀ)-ਆਲ ਇੰਡੀਆ ਵਾਲਮੀਕਿ ਖ਼ਾਲਸਾ ਦਲ ਪੰਜਾਬ ਵਲੋਂ ਮੁੱਖ ਦਫ਼ਤਰ ਮੋਗਾ ਵਿਖੇ ਬਾਬਾ ਕੁਲਦੀਪ ਸਿੰਘ ਸੇਖਾ, ਮੁੱਖ ਸੇਵਾਦਾਰ ਅਮਰਜੀਤ ਸਿੰਘ ਗਿੱਲ, ਮਦਨ ਲਾਲ ਬੋਹਤ ਨੇ ਮਹਾਂਰਿਸ਼ੀ ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ 'ਤੇ ਕਲੰਡਰ ...

ਪੂਰੀ ਖ਼ਬਰ »

ਬਿਜਲੀ ਬਿੱਲ ਆਨਲਾਈਨ ਭਰਨ ਸਬੰਧੀ ਕੈਂਪ ਭਲਕੇ

ਮੋਗਾ, 22 ਅਕਤੂਬਰ (ਬੱਬੀ)-ਸਹਾਇਕ ਕਾਰਜਕਾਰੀ ਇੰਜ. ਪੀ.ਐਸ.ਪੀ.ਸੀ. ਲਿਮ. ਉੱਤਰੀ ਮੋਗਾ ਨੇ ਦੱਸਿਆ ਕਿ ਉੱਤਰੀ ਉਪ ਮੰਡਲ ਦਫ਼ਤਰ ਵਿਖੇ ਬਿਜਲੀ ਬਿੱਲ ਆਨਲਾਈਨ ਭਰਨ ਸਬੰਧੀ 24 ਅਕਤੂਬਰ ਦਿਨ ਬੁੱਧਵਾਰ ਸਵੇਰੇ 10 ਵਜੇ ਤੋਂ 11 ਵਜੇ ਤੱਕ ਜਾਣਕਾਰੀ ਕੈਂਪ ਲੱਗੇਗਾ | ...

ਪੂਰੀ ਖ਼ਬਰ »

ਫ਼ਾਜ਼ਿਲਕਾ ਜ਼ਿਲ੍ਹਾ ਪੁਲਿਸ ਨੇ ਲੁੱਟਾਂ-ਖੋਹਾਂ ਕਰਕੇ ਗਰੋਹ ਦਾ ਕੀਤਾ ਪਰਦਾਫਾਸ਼

ਫ਼ਾਜ਼ਿਲਕਾ, 22 ਅਕਤੂਬਰ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਜ਼ਿਲ੍ਹਾ ਪੁਲਿਸ ਨੇ ਲੁੱਟਾਂ ਖੋਹਾਂ ਕਰਨ ਵਾਲੇ ਇਕ ਗਰੋਹ ਦਾ ਪਰਦਾਫਾਸ਼ ਕੀਤਾ ਹੈ | ਜ਼ਿਲ੍ਹਾ ਪੁਲਿਸ ਮੁਖੀ ਨੇ ਪ੍ਰੈੱਸ ਕਾਨਫ਼ਰੰਸ 'ਚ ਦੱਸਿਆ ਕਿ ਡੀ.ਐਸ.ਪੀ. ਵੈਭਵ ਸਹਿਗਲ ਦੀ ਅਗਵਾਈ ਹੇਠ ਪੁਲਿਸ ਫ਼ੋਰਸ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਪਤੀ-ਪਤਨੀ ਦੀ ਮੌਤ

ਲੱਖੋ ਕੇ ਬਹਿਰਾਮ, 22 ਅਕਤੂਬਰ (ਰਾਜਿੰਦਰ ਸਿੰਘ ਹਾਂਡਾ)- ਫ਼ਿਰੋਜ਼ਪੁਰ-ਫ਼ਾਜ਼ਿਲਕਾ ਮੁੱਖ ਮਾਰਗ 'ਤੇ ਗੁਰਦੁਆਰਾ ਪ੍ਰਗਟ ਸਾਹਿਬ ਨਜ਼ਦੀਕ ਵਾਪਰੇ ਭਿਆਨਕ ਸੜਕ ਹਾਦਸੇ 'ਚ ਪਤੀ-ਪਤਨੀ ਦੀ ਮੌਤ ਹੋ ਗਈ | ਜਾਣਕਾਰੀ ਮੁਤਾਬਿਕ ਸੰਪੂਰਨ ਸਿੰਘ (55) ਪੁੱਤਰ ਮਾਲੂ ਸਿੰਘ ਤੇ ...

ਪੂਰੀ ਖ਼ਬਰ »

ਅਬੋਹਰ ਦੇ ਗੈਰੀ ਥਿੰਦ ਨੇ ਕੈਨੇਡਾ 'ਚ ਕਾਮਯਾਬੀ ਦੇ ਝੰਡੇ ਗੱਡੇ

ਅਬੋਹਰ, 22 ਅਕਤੂਬਰ (ਸੁਖਜਿੰਦਰ ਸਿੰਘ ਢਿੱਲੋਂ)-ਇੱਥੋਂ ਦੇ ਕੌਾਸਲਰ ਰਹੇ ਤੇ ਨਗਰ ਕਾਂਗਰਸ ਦੇ ਸਾਬਕਾ ਪ੍ਰਧਾਨ ਅਮਰੀਕ ਸਿੰਘ ਥਿੰਦ ਦੇ ਸਪੁੱਤਰ ਗੈਰੀ ਥਿੰਦ ਨੇ ਕੈਨੇਡਾ ਦੀ ਧਰਤੀ 'ਤੇ ਕਾਮਯਾਬੀ ਦੇ ਝੰਡੇ ਗੱਡੇ ਹਨ | ਗੈਰੀ ਥਿੰਦ ਕੈਨੇਡਾ ਦੇ ਸਰੀ ਸਕੂਲ ਬੋਰਡ ਦੇ ...

ਪੂਰੀ ਖ਼ਬਰ »

ਅਖਿਲ ਭਾਰਤੀ ਬਿਸ਼ਨੋਈ ਯੁਵਾ ਸੰਗਠਨ ਦੀ ਸਰਬਸੰਮਤੀ ਨਾਲ ਚੋਣ

ਅਬੋਹਰ, 22 ਅਕਤੂਬਰ (ਸੁਖਜਿੰਦਰ ਸਿੰਘ ਢਿੱਲੋਂ)-ਅਖਿਲ ਭਾਰਤੀ ਬਿਸ਼ਨੋਈ ਯੁਵਾ ਸੰਗਠਨ ਦੀ ਬੈਠਕ ਬਿਸ਼ਨੋਈ ਮੰਦਰ ਵਿਖੇ ਰਾਸ਼ਟਰੀ ਪ੍ਰਧਾਨ ਪ੍ਰਵੀਨ ਧਾਰਨੀਆ ਤੇ ਰਜੀਵ ਗੋਦਾਰਾ ਉਪ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ | ਬੈਠਕ 'ਚ ਸਰਬਸੰਮਤੀ ਨਾਲ ਹੋਈ ਚੋਣ ਤਹਿਤ ਵਿਜੇ ...

ਪੂਰੀ ਖ਼ਬਰ »

ਅਰਨੀਵਾਲਾ, ਮੂਲਿਆਂਵਾਲੀ ਅਤੇ ਬੁਰਜ ਹਨੰੂਮਾਨਗੜ੍ਹ ਦੇ ਸਰਕਾਰੀ ਸਕੂਲਾਂ 'ਚ ਬਿਨਾ ਕਮਰਿਆਂ ਤੋਂ ਪੜ੍ਹ ਰਹੇ ਹਨ ਸਕੂਲੀ ਬੱਚੇ

ਮੰਡੀ ਅਰਨੀਵਾਲਾ, 22 ਅਕਤੂਬਰ (ਨਿਸ਼ਾਨ ਸਿੰਘ ਸੰਧੂ)-ਡਿਜ਼ੀਟਲ ਇੰਡੀਆ ਬਣ ਰਹੇ ਦੇਸ਼ ਦੀ ਭਵਿੱਖੀ ਪੀੜ੍ਹੀ ਨੂੰ ਵਿੱਦਿਆ ਗ੍ਰਹਿਣ ਕਰਨ ਲਈ ਅਜੇ ਵੀ ਭੁੰਜੇ ਬੈਠਣ ਲਈ ਮਜਬੂਰ ਹੋਣਾ ਪੈ ਰਿਹਾ ਹੈ | ਲੋਕਾਂ ਕੋਲੋਂ ਵੋਟਾਂ ਲੈ ਕੇ ਸੱਤਾ 'ਤੇ ਬਿਰਾਜਮਾਨ ਹੋਏ ਨੇਤਾ ...

ਪੂਰੀ ਖ਼ਬਰ »

ਜੀ.ਐਨ.ਟੀ. ਦੀ ਰੋਕ ਕਰਕੇ ਡਿੱਗੇ ਰੁੱਖਾਂ ਦੀ ਨਿਲਾਮੀ 'ਚ ਹੋਈ ਦੇਰੀ

ਮੰਡੀ ਅਰਨੀਵਾਲਾ, 22 ਅਕਤੂਬਰ (ਨਿਸ਼ਾਨ ਸਿੰਘ ਸੰਧੂ)-ਅਰਨੀਵਾਲਾ ਖੇਤਰ 'ਚ ਡਿੱਗੇ ਰੁੱਖਾਂ ਸਬੰਧੀ ਵਣ ਰੇਂਜ ਅਫਸਰ ਨਿਸ਼ਾਨ ਸਿੰਘ ਢਿੱਲੋਂ ਨੇ ਕਿਹਾ ਕਿ ਡਿੱਗੇ ਰੁੱਖਾਂ ਨੂੰ ਲੋੜ ਮੁਤਾਬਿਕ ਹਟਾਇਆ ਗਿਆ ਹੈ ਤੇ ਇਨ੍ਹਾਂ ਡਿੱਗੇ ਰੁੱਖਾਂ ਦੀ ਨਿਲਾਮੀ 'ਚ ਜੀ.ਐਨ.ਟੀ ਦੀ ...

ਪੂਰੀ ਖ਼ਬਰ »

ਜੱਚਾ ਤੇ ਬੱਚਾ ਨੂੰ ਆਇਓਡੀਨ ਦੀ ਘਾਟ ਕਾਰਨ ਹੁੰਦਾ ਹੈ ਭਾਰੀ ਨੁਕਸਾਨ: ਸਿਵਲ ਸਰਜਨ

ਫ਼ਾਜ਼ਿਲਕਾ, 22 ਅਕਤੂਬਰ(ਦਵਿੰਦਰ ਪਾਲ ਸਿੰਘ)-ਮਿਸ਼ਨ ਤੰਦਰੁਸਤ ਪੰਜਾਬ ਤਹਿਤ ਡਿਪਟੀ ਕਮਿਸ਼ਨਰ ਮਨਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸਿਹਤ ਵਿਭਾਗ ਵੱਲੋਂ ਆਇਓਡੀਨ ਦੀ ਘਾਟ ਨਾਲ ਹੋਣ ਵਾਲੀਆਂ ਬਿਮਾਰੀਆਂ ਸਬੰਧੀ ਜਾਗਰੂਕਤਾ ਦਿਵਸ ਮਨਾਇਆ ਗਿਆ | ਸਿਵਲ ਸਰਜਨ ...

ਪੂਰੀ ਖ਼ਬਰ »

ਆਇਓਡੀਨ ਦੀ ਘਾਟ ਨਾਲ ਹੋਣ ਵਾਲੀਆਂ ਬਿਮਾਰੀਆਂ ਸਬੰਧੀ ਲਗਾਇਆ ਜਾਗਰੂਕਤਾ ਕੈਂਪ
ਜੱਚਾ ਤੇ ਬੱਚਾ ਨੂੰ ਆਇਓਡੀਨ ਦੀ ਘਾਟ ਕਾਰਨ ਹੁੰਦਾ ਹੈ ਭਾਰੀ ਨੁਕਸਾਨ: ਸਿਵਲ ਸਰਜਨ

ਫ਼ਾਜ਼ਿਲਕਾ, 22 ਅਕਤੂਬਰ(ਦਵਿੰਦਰ ਪਾਲ ਸਿੰਘ)-ਮਿਸ਼ਨ ਤੰਦਰੁਸਤ ਪੰਜਾਬ ਤਹਿਤ ਡਿਪਟੀ ਕਮਿਸ਼ਨਰ ਮਨਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸਿਹਤ ਵਿਭਾਗ ਵੱਲੋਂ ਆਇਓਡੀਨ ਦੀ ਘਾਟ ਨਾਲ ਹੋਣ ਵਾਲੀਆਂ ਬਿਮਾਰੀਆਂ ਸਬੰਧੀ ਜਾਗਰੂਕਤਾ ਦਿਵਸ ਮਨਾਇਆ ਗਿਆ | ਸਿਵਲ ਸਰਜਨ ...

ਪੂਰੀ ਖ਼ਬਰ »

ਝੋਨੇ ਦੀ ਪਰਾਲੀ ਤੇ ਰਹਿੰਦ-ਖੰੂਹਦ ਨੂੰ ਨਾ ਲਗਾਈ ਜਾਵੇ ਅੱਗ-ਡੀ. ਸੀ.

ਫ਼ਾਜ਼ਿਲਕਾ, 22 ਅਕਤੂਬਰ(ਦਵਿੰਦਰ ਪਾਲ ਸਿੰਘ)-ਡਿਪਟੀ ਕਮਿਸ਼ਨਰ ਮਨਪ੍ਰੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲੇ੍ਹ ਦੀਆਂ ਸਮੂਹ ਮੰਡੀਆਂ 'ਚ ਖ਼ਰੀਦ ਦਾ ਕੰਮ ਨਿਰਵਿਘਨ ਚੱਲ ਰਿਹਾ ਹੈ | ਉਨ੍ਹਾਂ ਦੱਸਿਆ ਕਿ ਬੀਤੀ ਸਾਮ ਤੱਕ ਜ਼ਿਲੇ੍ਹ ਦੀਆਂ ਮੰਡੀਆਂ 'ਚ 105354 ...

ਪੂਰੀ ਖ਼ਬਰ »

ਉਪ ਮੰਡਲ 'ਚ ਝੋਨੇ ਦੀ ਖ਼ਰੀਦ ਵਧੀਆ ਢੰਗ ਨਾਲ ਜਾਰੀ-ਬਿਸ਼ਨੋਈ

ਅਬੋਹਰ, 22 ਅਕਤੂਬਰ (ਸੁਖਜਿੰਦਰ ਸਿੰਘ ਢਿੱਲੋਂ)-ਅਬੋਹਰ ਉਪ ਮੰਡਲ 'ਚ ਪੈਂਦੇ ਖ਼ਰੀਦ ਕੇਂਦਰਾਂ 'ਚ ਹੁਣ ਤੱਕ 19455 ਮੀਟਿ੍ਕ ਟਨ ਝੋਨੇ ਦੀ ਆਮਦ ਹੋ ਚੁੱਕੀ ਹੈ | ਝੋਨੇ ਦੀ ਖ਼ਰੀਦ ਵਧੀਆ ਢੰਗ ਨਾਲ ਜਾਰੀ ਹੈ | ਇਹ ਪ੍ਰਗਟਾਵਾ ਸਕੱਤਰ ਮਾਰਕੀਟ ਕਮੇਟੀ ਸਲੋਧ ਬਿਸ਼ਨੋਈ ਨੇ ਕੀਤਾ | ...

ਪੂਰੀ ਖ਼ਬਰ »

ਦਿੱਲੀ ਪਬਲਿਕ ਵਰਲਡ ਸਕੂਲ 'ਚ ਵਰਕਸ਼ਾਪ ਲਗਾਈ

ਜਲਾਲਾਬਾਦ, 22 ਅਕਤੂਬਰ (ਹਰਪ੍ਰੀਤ ਸਿੰਘ ਪਰੂਥੀ)-ਦਿੱਲੀ ਪਬਲਿਕ ਵਰਲਡ ਸਕੂਲ ਜਲਾਲਾਬਾਦ 'ਚ ਵਰਕਸ਼ਾਪ ਲਗਾਈ ਗਈ ਜਿਸ ਦੇ ਮੁੱਖ ਟਰੇਨਰ ਮੋਨਾ ਵਰਮਾ ਅਤੇ ਸੁਰਿੰਦਰ ਹਾਲੀ ਸਨ | ਉਨ੍ਹਾਂ ਨੇ ਸਕੂਲ ਦੇ ਅਧਿਆਪਕਾਂ ਨੂੰ ਨਵੀਨ ਸਿੱਖਿਆ ਪ੍ਰਣਾਲੀ, ਪੜ੍ਹਾਉਣ ਦੇ ਢੰਗ, ...

ਪੂਰੀ ਖ਼ਬਰ »

ਭਾਗ ਸਿੰਘ ਕਾਲਜ ਵਿਖੇ ਜ਼ੋਨ ਪੱਧਰੀ ਯੂਥ ਫ਼ੈਸਟੀਵਲ ਦਾ ਆਗਾਜ਼

ਅਬੋਹਰ, 22 ਅਕਤੂਬਰ (ਕੁਲਦੀਪ ਸਿੰਘ ਸੰਧੂ)-ਪੰਜਾਬ ਯੂਨੀਵਰਸਿਟੀ ਦੇ ਜ਼ੋਨ ਸ੍ਰੀ ਮੁਕਤਸਰ ਸਾਹਿਬ ਦਾ ਜ਼ੋਨ ਪੱਧਰੀ ਯੂਥ ਫ਼ੈਸਟੀਵਲ ਸਥਾਨਕ ਭਾਗ ਸਿੰਘ ਹੇਅਰ ਖ਼ਾਲਸਾ ਕਾਲਜ ਵਿਖੇ ਅੱਜ ਧੂਮਧਾਮ ਨਾਲ ਸ਼ੁਰੂ ਹੋਇਆ | ਯੂਥ ਫ਼ੈਸਟੀਵਲ ਦੇ ਸਵੇਰ ਦੇ ਸੈਸ਼ਨ ਦੇ ਮੁੱਖ ...

ਪੂਰੀ ਖ਼ਬਰ »

ਖੇਡਾਂ ਸਰੀਰ ਦੇ ਨਾਲ-ਨਾਲ ਮਾਨਸਿਕ ਵਿਕਾਸ 'ਚ ਕਰਦੀਆਂ ਹਨ ਵਾਧਾ-ਡੀ.ਸੀ.

ਫ਼ਾਜ਼ਿਲਕਾ, 22 ਅਕਤੂਬਰ (ਦਵਿੰਦਰ ਪਾਲ ਸਿੰਘ)-ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਇੱਥੇ ਜ਼ਿਲ੍ਹਾ ਪੱਧਰੀ ਟੂਰਨਾਮੈਂਟ ਦਾ ਉਦਘਾਟਨ ਕਰਨ ਉਪਰੰਤ ਡਿਪਟੀ ਕਮਿਸ਼ਨਰਮਨਪ੍ਰੀਤ ਸਿੰਘ ਨੇ ਨੌਜਵਾਨ ਖਿਡਾਰੀਆਂ ਨੂੰ ਖੇਡਾਂ ਪ੍ਰਤੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX