ਤਾਜਾ ਖ਼ਬਰਾਂ


ਭਾਰਤ ਨੇ ਵੈਸਟ ਇੰਡੀਜ਼ ਨੂੰ 67 ਦੌੜਾਂ ਨਾਲ ਹਰਾ ਕੇ ਸੀਰੀਜ਼ 'ਤੇ ਕੀਤਾ ਕਬਜ਼ਾ
. . .  1 day ago
ਨਸ਼ਾ ਤਸਕਰੀ ਦੇ ਮਾਮਲੇ ਵਿਚ ਛਾਪੇਮਾਰੀ ਕਰਨ ਗਈ ਐੱਸ.ਟੀ.ਐਫ. ਦੀ ਟੀਮ 'ਤੇ ਹਮਲਾ-ਪੰਜ ਜ਼ਖ਼ਮੀ
. . .  1 day ago
ਕਪੂਰਥਲਾ, 11 ਦਸੰਬਰ (ਅਮਰਜੀਤ ਸਿੰਘ ਸਡਾਨਾ)-ਥਾਣਾ ਸੁਭਾਨਪੁਰ ਜ਼ਿਲ੍ਹਾ ਕਪੂਰਥਲਾ ਅਧੀਨ ਆਉਂਦੇ ਪਿੰਡ ਹਮੀਰਾ ਵਿਖੇ ਅੱਜ ਦੇਰ ਸ਼ਾਮ ਨਸ਼ਾ ਤਸਕਰੀ ਦੇ ਮਾਮਲੇ ਨੂੰ ਲੈ ਕੇ ਛਾਪੇਮਾਰੀ ਕਰਨ ਗਈ ਐੱਸ.ਟੀ.ਐਫ. ਦੀ ਟੀਮ ...
ਭਾਰਤ - ਵੈਸਟ ਇੰਡੀਜ਼ ਟੀ-20 : ਭਾਰਤ ਨੇ ਵੈਸਟ ਇੰਡੀਜ਼ ਨੂੰ ਦਿੱਤਾ 241 ਦੌੜਾਂ ਦਾ ਟੀਚਾ
. . .  1 day ago
ਨਵੀਂ ਦਿੱਲੀ : ਰਾਜ ਸਭਾ 'ਚ ਵੀ ਪਾਸ ਹੋਇਆ ਨਾਗਰਿਕਤਾ ਸੋਧ ਬਿੱਲ 2019
. . .  1 day ago
ਭਾਰਤ - ਵੈਸਟ ਇੰਡੀਜ਼ ਟੀ-20 : ਕੋਹਲੀ ਨੇ ਲਗਾਇਆ ਅਰਧ ਸੈਂਕੜਾ
. . .  1 day ago
ਨਵੀਂ ਦਿੱਲੀ : ਰਾਜ ਸਭਾ 'ਚ ਨਾਗਰਿਕਤਾ ਸੋਧ ਬਿੱਲ ਨੂੰ ਲੈ ਕੇ ਕੁਲ 14 ਸੋਧਾਂ 'ਤੇ ਵੋਟਿੰਗ ਜਾਰੀ
. . .  1 day ago
ਨਵੀਂ ਦਿੱਲੀ : ਨਾਗਰਿਕਤਾ ਬਿੱਲ ਨੂੰ ਸਿਲੈੱਕਟ ਕਮੇਟੀ 'ਚ ਭੇਜਣ ਦਾ ਪ੍ਰਸਤਾਵ ਖ਼ਾਰਜ
. . .  1 day ago
ਬਾਬਾ ਦਲਵਾਰਾ ਸਿੰਘ ਰੋਹੀਸਰ ਵਾਲਿਆ ਨੂੰ ਮਿਲੀ ਜਾਨੋ ਮਾਰਨ ਦੀ ਧਮਕੀ
. . .  1 day ago
ਫ਼ਤਿਹਗੜ੍ਹ ਸਾਹਿਬ, 11 ਦਸੰਬਰ (ਅਰੁਣ ਅਹੂਜਾ)- ਬੀਤੀ ਦੇਰ ਰਾਤ ਸੰਤ ਬਾਬਾ ਦਲਵਾਰਾ ਸਿੰਘ ਰੋਹੀਸਰ ਵਾਲਿਆ ਨੂੰ ਅਣਪਛਾਤੇ ਫ਼ੋਨ ਨੰਬਰ ਤੋਂ ਜਾਨੋ ਮਾਰਨ ਦੀ ਧਮਕੀ ਮਿਲਣ ਦਾ ਸਮਾਚਾਰ ਹੈ। ਅੱਜ ਸਵੇਰੇ ਜਿਉ ਹੀ ਇਸ ਧਮਕੀ ਦੀ ...
ਨਾਗਰਿਕਤਾ ਸੋਧ ਬਿਲ 2019 : ਬਿਲ 'ਤੇ ਰਾਜ ਸਭਾ ਵਿਚ ਹੋ ਰਹੀ ਹੈ ਵੋਟਿੰਗ
. . .  1 day ago
ਨਾਗਰਿਕਤਾ ਸੋਧ ਬਿਲ 2019 : ਅਹਿਮਦੀਆਂ ਜਮਾਤ ਨੂੰ ਬਿਲ ਦੇ ਅੰਦਰ ਲਿਆਂਦਾ ਜਾਵੇ - ਪ੍ਰਤਾਪ ਸਿੰਘ ਬਾਜਵਾ ਨੇ ਰਾਜ ਸਭਾ ਵਿਚ ਕਿਹਾ
. . .  1 day ago
ਨਾਗਰਿਕਤਾ ਸੋਧ ਬਿਲ 2019 : ਭਾਰਤ ਮੁਸਲਿਮ ਮੁਕਤ ਨਹੀਂ ਹੋ ਸਕਦਾ, ਬਿਲ ਕਿਸੇ ਦੀਆਂ ਭਾਵਨਾਵਾਂ ਦੇ ਖਿਲਾਫ ਨਹੀਂ - ਗ੍ਰਹਿ ਮੰਤਰੀ
. . .  1 day ago
ਨਾਗਰਿਕਤਾ ਸੋਧ ਬਿਲ 2019 : ਕਈ ਵਾਰ ਕਾਂਗਰਸ ਤੇ ਪਾਕਿਸਤਾਨੀ ਪ੍ਰਧਾਨ ਮੰਤਰੀ ਦੇ ਬਿਆਨ ਇਕੋ ਜਿਹੇ - ਗ੍ਰਹਿ ਮੰਤਰੀ
. . .  1 day ago
ਉੱਘੇ ਪੱਤਰਕਾਰ ਸ਼ਿੰਗਾਰਾ ਸਿੰਘ ਦਾ ਹੋਇਆ ਦਿਹਾਂਤ
. . .  1 day ago
ਮੁਹਾਲੀ, 11 ਦਸੰਬਰ - ਉੱਘੇ ਪੱਤਰਕਾਰ ਸ. ਸ਼ਿੰਗਾਰਾ ਸਿੰਘ ਭੁੱਲਰ ਦਾ ਅੱਜ ਸ਼ਾਮ ਦਿਹਾਂਤ ਹੋ ਗਿਆ ਹੈ। ਉਹ ਪਿਛਲੇ ਕਾਫੀ ਸਮੇਂ ਤੋਂ ਬਿਮਾਰ ਚੱਲੇ ਆ ਰਹੇ...
ਨਾਗਰਿਕਤਾ ਸੋਧ ਬਿਲ 2019 : ਇਹ ਬਿਲ ਨਾਗਰਿਕਤਾ ਦੇਣ ਦਾ ਹੈ, ਖੋਹਣ ਦੀ ਨਹੀਂ ਹੈ - ਗ੍ਰਹਿ ਮੰਤਰੀ
. . .  1 day ago
ਨਾਗਰਿਕਤਾ ਸੋਧ ਬਿਲ 2019 : ਦਿੱਲੀ 'ਚ 21 ਹਜ਼ਾਰ ਸਿੱਖ ਰਹਿੰਦੇ ਹਨ ਜੋ ਅਫ਼ਗ਼ਾਨਿਸਤਾਨ ਤੋਂ ਆਏ ਹਨ - ਗ੍ਰਹਿ ਮੰਤਰੀ
. . .  1 day ago
ਨਾਗਰਿਕਤਾ ਸੋਧ ਬਿਲ 2019 : ਦੇਸ਼ ਦੀ ਵੰਡ ਨਾ ਹੁੰਦੀ ਤਾਂ ਨਾਗਰਿਕਤਾ ਸੋਧ ਬਿਲ ਲਿਆਉਣਾ ਹੀ ਨਹੀਂ ਪੈਂਦਾ - ਗ੍ਰਹਿ ਮੰਤਰੀ
. . .  1 day ago
ਰਮੇਸ਼ ਸਿੰਘ ਅਰੋੜਾ ਦਾ ਲਹਿੰਦੇ ਪੰਜਾਬ 'ਚ ਐਮ.ਪੀ.ਏ. ਬਣਨਾ ਸਿੱਖਾਂ ਲਈ ਮਾਣ ਦੀ ਗੱਲ : ਬਾਬਾ ਹਰਨਾਮ ਸਿੰਘ ਖ਼ਾਲਸਾ
. . .  1 day ago
ਭਾਰਤ ਵੈਸਟਇੰਡੀਜ਼ ਤੀਸਰਾ ਟੀ20 : ਵੈਸਟਇੰਡੀਜ਼ ਨੇ ਜਿੱਤਿਆ ਟਾਸ, ਭਾਰਤ ਦੀ ਪਹਿਲਾ ਬੱਲੇਬਾਜ਼ੀ
. . .  1 day ago
ਨਾਗਰਿਕਤਾ ਸੋਧ ਬਿਲ 2019 : ਭਾਰਤ ਦੇ ਤਿੰਨ ਗੁਆਂਢੀ ਦੇਸ਼ ਇਸਲਾਮਿਕ ਹਨ - ਗ੍ਰਹਿ ਮੰਤਰੀ
. . .  1 day ago
ਨਾਗਰਿਕਤਾ ਸੋਧ ਬਿਲ 2019 : ਭਾਰਤ ਦੇ ਮੁਸਲਮਾਨਾਂ ਨੂੰ ਡਰਨ ਦੀ ਲੋੜ ਨਹੀਂ, ਅਸੀਂ ਸਮੱਸਿਆਵਾਂ ਹੱਲ ਕਰਨ ਲਈ ਹਾਂ - ਗ੍ਰਹਿ ਮੰਤਰੀ
. . .  1 day ago
ਨਾਗਰਿਕਤਾ ਸੋਧ ਬਿਲ 2019 : ਅਸੀਂ ਕਿਸੇ ਦੀ ਨਾਗਰਿਕਤਾ ਖੋਹਣ ਨਹੀਂ ਜਾ ਰਹੇ - ਗ੍ਰਹਿ ਮੰਤਰੀ
. . .  1 day ago
ਨਾਗਰਿਕਤਾ ਸੋਧ ਬਿਲ 2019 : ਜੇਕਰ ਇਹ ਬਿਲ 50 ਸਾਲ ਪਹਿਲਾ ਹੀ ਪਾਸ ਹੋ ਜਾਂਦਾ ਸੀ ਤਾਂ ਅੱਜ ਹਾਲਾਤ ਇੰਨੇ ਸਖ਼ਤ ਨਾ ਹੁੰਦੇ - ਗ੍ਰਹਿ ਮੰਤਰੀ ਨੇ ਰਾਜ ਸਭਾ 'ਚ ਕਿਹਾ
. . .  1 day ago
ਸਾਨੂੰ ਗੁਆਂਢ 'ਚ ਇਕ ਵੈਰੀ ਮੁਲਕ ਮਿਲਿਆ ਹੈ - ਕੈਪਟਨ ਅਮਰਿੰਦਰ ਸਿੰਘ
. . .  1 day ago
ਅਸਮ ਵਿਚ ਪ੍ਰਦਰਸ਼ਨਕਾਰੀਆਂ ਨੇ ਬੱਸਾਂ ਨੂੰ ਲਗਾਈ ਅੱਗ, ਇੰਟਰਨੈੱਟ ਸੇਵਾ ਕੀਤਾ ਜਾ ਰਿਹੈ ਬੰਦ
. . .  1 day ago
ਭਾਰਤੀ ਤਕਨੀਕੀ ਸਿੱਖਿਆ ਸੰਸਥਾ ਵਲੋਂ 'ਬੈਸਟ ਇੰਜੀਨੀਅਰਿੰਗ ਕਾਲਜ ਟੀਚਰ' ਪੁਰਸਕਾਰ ਨਾਲ ਸਨਮਾਨਿਤ
. . .  1 day ago
ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ
. . .  1 day ago
ਗੈਸ ਸਿਲੰਡਰ ਤੋਂ ਲੱਗੀ ਅੱਗ, ਘਰ ਦਾ ਸਮਾਨ ਸੜ ਕੇ ਹੋਇਆ ਸੁਆਹ
. . .  1 day ago
ਨੌਜਵਾਨ ਦੀ ਕੁੱਟਮਾਰ ਕਰਕੇ ਇੱਕ ਲੱਖ ਰੁਪਏ ਖੋਹੇ
. . .  1 day ago
ਨਾਗਰਿਕਤਾ ਸੋਧ ਬਿੱਲ ਵਿਰੁੱਧ ਆਸਾਮ 'ਚ ਪ੍ਰਦਰਸ਼ਨ
. . .  1 day ago
ਯਾਦਵਿੰਦਰ ਸਿੰਘ ਜੰਡਾਲੀ ਬਣੇ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ
. . .  1 day ago
ਮੋਗਾ ਪੁਲਿਸ ਨੇ ਪੰਜ ਪਿਸਤੌਲਾਂ ਸਣੇ ਤਿੰਨ ਨੌਜਵਾਨਾਂ ਨੂੰ ਕੀਤਾ ਕਾਬੂ
. . .  1 day ago
ਕਾਰ ਅਤੇ ਟਰੱਕ ਵਿਚਾਲੇ ਹੋਈ ਜ਼ਬਰਦਸਤ ਟੱਕਰ, ਕਾਰ ਚਾਲਕ ਦੀ ਮੌਕੇ 'ਤੇ ਮੌਤ
. . .  1 day ago
ਹਾਫ਼ਿਜ਼ ਸਈਦ ਅੱਤਵਾਦੀਆਂ ਨੂੰ ਧਨ ਮੁਹੱਈਆ ਕਰਾਉਣ ਦੇ ਮਾਮਲੇ 'ਚ ਦੋਸ਼ੀ ਕਰਾਰ
. . .  1 day ago
ਇਸਰੋ ਵਲੋਂ ਆਰ. ਆਈ. ਐੱਸ. ਏ. ਟੀ-2 ਬੀ. ਆਰ. 1 ਸਮੇਤ 9 ਵਿਦੇਸ਼ੀ ਉਪਗ੍ਰਹਿ ਲਾਂਚ
. . .  1 day ago
ਮੁਲਾਜ਼ਮਾਂ ਅੱਗੇ ਝੁਕਦਿਆਂ ਚੰਡੀਗੜ੍ਹ ਪੁਲਿਸ ਵਲੋਂ ਆਗੂ ਸੁਖਚੈਨ ਖਹਿਰਾ ਰਿਹਾਅ
. . .  1 day ago
ਹੈਦਰਾਬਾਦ ਮੁਠਭੇੜ : ਮਾਮਲੇ ਦੀ ਜਾਂਚ ਲਈ ਸੁਪਰੀਮ ਕੋਰਟ ਸਾਬਕਾ ਜੱਜ ਦੀ ਨਿਯੁਕਤੀ ਕਰੇਗਾ
. . .  1 day ago
ਵੰਡ ਲਈ ਕਾਂਗਰਸ ਨਹੀਂ, ਬਲਕਿ ਹਿੰਦੂ ਮਹਾਂਸਭਾ ਅਤੇ ਮੁਸਲਿਮ ਲੀਗ ਜ਼ਿੰਮੇਵਾਰ- ਆਨੰਦ ਸ਼ਰਮਾ
. . .  1 day ago
ਚੰਡੀਗੜ੍ਹ : ਵਿੱਤ ਮਹਿਕਮਾ ਅਤੇ ਪੰਜਾਬ ਸਿਵਲ ਸਕੱਤਰੇਤ ਦੀਆਂ ਬਰਾਂਚਾਂ ਤੋੜਨ ਖ਼ਿਲਾਫ਼ ਸਕੱਤਰੇਤ 'ਚ ਮੁਲਾਜ਼ਮ ਰੈਲੀ
. . .  1 day ago
ਕਾਂਗਰਸੀਆਂ ਨੇ ਥਾਣਾ ਜੈਤੋ ਦੇ ਐੱਸ. ਐੱਚ. ਓ. ਦੇ ਵਿਰੁੱਧ ਲਾਇਆ ਧਰਨਾ
. . .  1 day ago
ਕਾਮਰੇਡ ਮਹਾਂ ਸਿੰਘ ਰੋੜੀ ਦੀ ਗ੍ਰਿਫ਼ਤਾਰੀ ਤੋਂ ਕਾਰਕੁਨ ਖ਼ਫ਼ਾ, ਸੂਬਾ ਪੱਧਰੀ ਅੰਦੋਲਨ ਦਾ ਐਲਾਨ
. . .  1 day ago
ਡੇਰਾਬਸੀ 'ਚ ਹੋ ਰਹੀ ਨਾਜਾਇਜ਼ ਮਾਈਨਿੰਗ ਅਤੇ ਗੁੰਡਾ ਟੈਕਸ ਵਿਰੁੱਧ ਅਕਾਲੀ ਦਲ ਵਲੋਂ ਪ੍ਰਦਰਸ਼ਨ
. . .  1 day ago
ਸੁਨਾਮ ਨੇੜੇ ਵਾਪਰੇ ਦਰਦਨਾਕ ਸੜਕ ਹਾਦਸੇ 'ਚ ਹਵਾਈ ਫੌਜ ਦੇ ਦੋ ਜਵਾਨਾਂ ਦੀ ਮੌਤ
. . .  1 day ago
ਸੰਗਰੂਰ 'ਚ ਕਿਸਾਨਾਂ ਨੇ ਘੇਰਿਆ ਖੇਤੀਬਾੜੀ ਵਿਭਾਗ ਦਾ ਦਫ਼ਤਰ
. . .  1 day ago
ਰਾਜ ਸਭਾ 'ਚ ਅਮਿਤ ਸ਼ਾਹ ਨੇ ਕਿਹਾ- ਨਾਗਰਿਕਤਾ ਸੋਧ ਬਿੱਲ ਨਾਲ ਕਰੋੜਾਂ ਲੋਕਾਂ ਨੂੰ ਹੋਵੇਗਾ ਫ਼ਾਇਦਾ
. . .  1 day ago
ਸਾਲ 2002 ਦੇ ਗੁਜਰਾਤ ਦੰਗਿਆਂ 'ਚ ਪ੍ਰਧਾਨ ਮੰਤਰੀ ਮੋਦੀ ਨੂੰ ਮਿਲੀ ਕਲੀਨ ਚਿੱਟ
. . .  1 day ago
ਨਾਗਰਿਕਤਾ ਸੋਧ ਬਿੱਲ ਦੇ ਵਿਰੋਧ 'ਚ ਜਾਖੜ ਦੀ ਅਗਵਾਈ 'ਚ ਕਾਂਗਰਸ ਨੇ ਰਾਜਪਾਲ ਨੂੰ ਸੌਂਪਿਆ ਮੰਗ ਪੱਤਰ
. . .  1 day ago
ਮੁਸਲਮਾਨ ਭਾਈਚਾਰੇ ਵਿਰੁੱਧ ਨਹੀਂ ਹੈ ਨਾਗਰਿਕਤਾ ਸੋਧ ਬਿੱਲ- ਗ੍ਰਹਿ ਮੰਤਰੀ ਅਮਿਤ ਸ਼ਾਹ
. . .  1 day ago
ਗੁਆਂਢੀ ਮੁਲਕਾਂ ਤੋਂ ਆਈਆਂ ਧਾਰਮਿਕ ਘੱਟ ਗਿਣਤੀਆਂ ਨੂੰ ਸੁਰੱਖਿਆ ਦੇਵਾਂਗੇ- ਅਮਿਤ ਸ਼ਾਹ
. . .  1 day ago
ਅਫ਼ਗ਼ਾਨਿਸਤਾਨ, ਪਾਕਿਸਤਾਨ ਅਤੇ ਬੰਗਲਾਦੇਸ਼ ਦੀਆਂ ਘੱਟ ਗਿਣਤੀਆਂ ਨੂੰ ਉਨ੍ਹਾਂ ਦਾ ਹੱਕ ਮਿਲੇਗਾ- ਗ੍ਰਹਿ ਮੰਤਰੀ ਅਮਿਤ ਸ਼ਾਹ
. . .  1 day ago
ਨਾਗਰਿਕਤਾ ਸੋਧ ਬਿੱਲ ਨਾਲ ਕਰੋੜਾਂ ਲੋਕਾਂ ਨੂੰ ਉਮੀਦਾਂ- ਅਮਿਤ ਸ਼ਾਹ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 7 ਕੱਤਕ ਸੰਮਤ 550

ਖੰਨਾ / ਸਮਰਾਲਾ

ਖੰਨਾ ਪੁਲਿਸ ਨੇ 2 ਮਾਮਲਿਆਂ 'ਚ ਫੜੇ 6 ਕਿੱਲੋ 570 ਗਰਾਮ ਸੋਨੇ ਦੇ ਗਹਿਣੇ, ਮਾਮਲਾ ਆਬਕਾਰੀ ਵਿਭਾਗ ਕੋਲ

ਖੰਨਾ, 22 ਅਕਤੂਬਰ (ਹਰਜਿੰਦਰ ਸਿੰਘ ਲਾਲ/ਧੀਮਾਨ/ਓਬਰਾਏ/ਗੋਗੀ)-ਐਸ. ਐਸ. ਪੀ. ਧਰੁਵ ਦਹੀਆ ਨੇ ਦੱਸਿਆ ਕਿ ਨਸ਼ਿਆਂ ਦੀ ਤਸਕਰੀ ਅਤੇ ਮਾੜੇ ਅਨਸਰਾਂ ਨੰੂ ਕਾਬੂ ਕਰਨ ਲਈ ਵਿੱਢੀ ਗਈ ਮੁਹਿੰਮ ਦੌਰਾਨ ਖੰਨਾ ਦੇ ਐਸ. ਪੀ. ਜਸਵੀਰ ਸਿੰਘ, ਡੀ. ਐਸ. ਪੀ. ਜਗਵਿੰਦਰ ਸਿੰਘ ਚੀਮਾ, ਇੰਸਪੈਕਟਰ ਮਨਜੀਤ ਸਿੰਘ ਇੰਚਾਰਜ ਨਾਰਕੋਟਿਕ ਸੈੱਲ ਖੰਨਾ ਸਮੇਤ ਸਹਾਇਕ ਥਾਣੇਦਾਰ ਸੁਖਵੀਰ ਸਿੰਘ, ਹੌਲਦਾਰ ਹਰਜੀਤ ਸਿੰਘ, ਹੌਲਦਾਰ ਮਹਿੰਦਰ ਚੰਦ, ਹੌਲਦਾਰ ਸੁਖਦੇਵ ਸਿੰਘ, ਸਿਪਾਹੀ ਸੁਖਦੀਪ ਸਿੰਘ, ਪੀ.ਐਚ. ਜੀ. ਗਿਆਨ ਸਿੰਘ ਅਤੇ ਪੀ. ਐਚ. ਜੀ. ਜੁਝਾਰ ਸਿੰਘ ਵਲੋਂ ਪਿ੍ਸਟੀਨ ਮਾਲ ਜੀ.ਟੀ. ਰੋਡ ਖੰਨਾ ਦੇ ਸਾਹਮਣੇ ਨਾਕਾਬੰਦੀ ਕਰਕੇ ਸ਼ੱਕੀ ਵਹੀਕਲਾਂ/ਵਿਅਕਤੀਆਂ ਦੀ ਚੈਕਿੰਗ ਕੀਤੀ ਜਾ ਰਹੀ ਸੀ ਤਾਂ ਗੋਬਿੰਦਗੜ੍ਹ ਸਾਈਡ ਤੋਂ ਆ ਰਹੀ ਕਾਰ ਨੰਬਰ ਪੀ. ਬੀ. - 31-ਯੂ-2311 ਨੰੂ ਰੋਕ ਕੇ ਚੈੱਕ ਕੀਤਾ ਗਿਆ | ਕਾਰ ਵਿਚ ਬੈਠੇ ਵਿਅਕਤੀਆਂ ਨੇ ਆਪਣਾ ਨਾਮ ਅਰਪਿਤ ਸ਼ੁਕਲਾ ਵਾਸੀ ਨੇੜੇ ਅਪੋਲੋ ਗਰਾਊਾਡ ਪਟਿਆਲਾ ਅਤੇ ਅਮਿਤ ਕੁਮਾਰ ਵਾਸੀ ਤੇਜ਼ ਬਾਗ਼ ਕਾਲੋਨੀ ਨੇੜੇ ਸਨੌਰੀ ਅੱਡਾ ਪਟਿਆਲਾ ਦੱਸਿਆ¢ ਕਾਰ ਦੀ ਤਲਾਸ਼ੀ ਲੈਣ 'ਤੇ ਡਰਾਈਵਰ ਅਤੇ ਉਸ ਦੀ ਨਾਲ ਵਾਲੀ ਸੀਟ ਦੇ ਥੱਲੇ ਬਣੀ ਗੁਪਤ ਥਾਂ ਵਿਚੋਂ 6 ਕਿੱਲੋ 250 ਗਰਾਮ ਸੋਨੇ ਦੇ ਗਹਿਣੇ ਬਰਾਮਦ ਹੋਏ¢ ਜਿਸ ਸਬੰਧੀ ਉਕਤ ਵਿਅਕਤੀ ਸੋਨੇ ਦੇ ਗਹਿਣਿਆਂ ਸਬੰਧੀ ਕੋਈ ਬਿੱਲ ਜਾਂ ਕਾਗ਼ਜ਼ ਪੇਸ਼ ਨਹੀਂ ਕਰ ਸਕੇ ¢ ਮਾਮਲਾ ਅਮਿੱਤ ਸਿੰਘ ਈ.ਟੀ.ਓ ਅਤੇ ਇੰਸਪੈਕਟਰ ਸਰੂਪ ਸਿੰਘ ਮੋਬਾਈਲ ਵਿੰਗ ਫਤਹਿਗੜ ਸਾਹਿਬ ਨੰੂ ਅਗਲੀ ਲੋੜੀਂਦੀ ਕਾਰਵਾਈ ਲਈ ਹਵਾਲੇ ਕੀਤਾ ਗਿਆ |
ਇਸ ਤੋਂ ਇਲਾਵਾ ਥਾਣੇਦਾਰ ਲਾਭ ਸਿੰਘ ਸਮੇਤ ਪੁਲਿਸ ਪਾਰਟੀ ਵਲੋਂ ਰਾਤ ਵਕਤ ਪਿ੍ਸਟੀਨ ਮਾਲ ਜੀ.ਟੀ. ਰੋਡ ਖੰਨਾ ਨੇੜੇ ਸ਼ੱਕੀ ਵਿਅਕਤੀਆਂ ਦੀ ਜਾਂਚ ਕੀਤੀ ਜਾ ਰਹੀ ਸੀ ਤਾਂ ਦਿੱਲੀ ਸਾਈਡ ਤੋਂ ਆ ਰਹੀ ਬੱਸ ਨੰੂ ਰੋਕ ਕੇ ਚੈੱਕ ਕਰਨ 'ਤੇ ਉਸ ਵਿਚ ਸਵਾਰ ਇਕ ਮੁਸਾਫ਼ਰ ਕੋਲੋਂ 320 ਗਰਾਮ ਸੋਨੇ ਦੇ ਗਹਿਣੇ ਬਰਾਮਦ ਹੋਏ, ਜਿਸ ਨੇ ਪੁੱਛਣ 'ਤੇ ਆਪਣਾ ਨਾਮ ਸੰਦੀਪ ਕੁਮਾਰ ਗੋਸਵਾਮੀ ਵਾਸੀ ਯੂ.ਪੀ. ਦੱਸਿਆ¢ ਇਸ ਮਾਮਲੇ ਨੂੰ ਵੀ ਅਗਲੇਰੀ ਕਾਰਵਾਈ ਲਈ ਸ਼੍ਰੀ ਅਮਿਤ ਸਿੰਘ ਈ.ਟੀ.ਓ ਮੋਬਾਈਲ ਵਿੰਗ ਫਤਿਹਗੜ ਸਾਹਿਬ ਦੇ ਹਵਾਲੇ ਕਰ ਦਿੱਤਾ ਗਿਆ |

ਪਿਸਤੌਲ ਦੀ ਨੋਕ 'ਤੇ ਨੌਜਵਾਨ ਨੂੰ ਅਗਵਾ ਕਰਨ ਦਾ ਮਾਮਲਾ ਚਰਚਾ 'ਚ, ਪੁਲਿਸ ਨੂੰ ਮਾਮਲੇ 'ਤੇ ਸ਼ੱਕ

ਖੰਨਾ, 22 ਅਕਤੂਬਰ (ਹਰਜਿੰਦਰ ਸਿੰਘ ਲਾਲ)-ਪਿਸਤੌਲ ਦੀ ਨੋਕ 'ਤੇ ਖੰਨਾ ਦੇ ਇਕ ਨੌਜਵਾਨ ਨੂੰ 3-4 ਵਿਅਕਤੀਆਂ ਵਲੋਂ ਮੋਟਰਸਾਈਕਲ ਸਮੇਤ ਅਗਵਾ ਕਰ ਲਏ ਜਾਣ ਅਤੇ ਬਾਅਦ ਵਿਚ 4 ਹਜ਼ਾਰ ਰੁਪਏ ਲੁੱਟ ਕੇ ਮੋਟਰਸਾਈਕਲ ਅਤੇ ਮੋਬਾਈਲ ਸਮੇਤ ਛੱਡ ਦਿੱਤੇ ਜਾਣ ਦੀ ਕਹਾਣੀ ਚਰਚਾ ਦਾ ...

ਪੂਰੀ ਖ਼ਬਰ »

ਨਾਬਾਲਿਗ ਲੜਕੀ ਵਲੋਂ ਖ਼ੁਦਕੁਸ਼ੀ

ਖੰਨਾ 22 ਅਕਤੂਬਰ (ਹਰਜਿੰਦਰ ਸਿੰਘ ਲਾਲ)-ਅੱਜ ਸ਼ਾਮ ਨੂੰ 10ਵੀਂ ਜਮਾਤ ਦੀ ਵਿਦਿਆਰਥਣ ਇਕ ਨਾਬਾਲਿਗ ਲੜਕੀ ਵਲੋਂ ਖ਼ੁਦਕੁਸ਼ੀ ਕਰ ਲੈਣ ਦੀ ਖ਼ਬਰ ਹੈ¢ ਪਤਾ ਲੱਗਾ ਹੈ ਕਿ ਸ਼ਾਮ ਦੇ 6 ਕੁ ਵਜੇ ਸਥਾਨਕ ਗੁਲਮੋਹਰ ਨਗਰ ਵਿਚ ਰਹਿੰਦੀ ਲੜਕੀ ਦੀ ਮਾਾ ਕੁਝ ਸਮਾਨ ਲੈਣ ਘਰੋਂ ਬਾਹਰ ...

ਪੂਰੀ ਖ਼ਬਰ »

ਪਿੰਡ ਰਾਜਗੜ੍ਹ ਵਿਖੇ ਮੈਡੀਕਲ ਤੇ ਖ਼ੂਨਦਾਨ ਕੈਂਪ 25 ਨੂੰ

ਦੋਰਾਹਾ, 22 ਅਕਤੂਬਰ (ਜਸਵੀਰ ਝੱਜ) -ਸੰਤ ਬਾਬਾ ਰਤਨ ਸਿੰਘ ਮਹਾਰਾਜ ਅਤਰਸਰ ਸਾਹਿਬ ਵਾਲ਼ਿਆਂ ਦਾ ਜਨਮ ਦਿਹਾੜਾ ਬੜੀ ਸ਼ਰਧਾ ਨਾਲ਼ ਨੇੜਲੇ ਪਿੰਡ ਰਾਜਗੜ੍ਹ ਨੇੜੇ ਦੁਰਗਾ ਮੰਦਿਰ ਵਿਖੇ 25 ਅਕਤੂਬਰ ਨੂੰ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਮਨਾਇਆ ਜਾ ਰਿਹਾ ਹੈ | ਜਿਸ ...

ਪੂਰੀ ਖ਼ਬਰ »

ਗੁਰਦੁਆਰਾ ਸਾਹਿਬ ਸ਼ਹੀਦਾਂ ਰੱਬੋਂ ਉਚੀ ਵਿਖੇ ਗੁਰਮਤਿ ਸਮਾਗਮ ਸ਼ੁਰੂ

ਮਲੌਦ, 22 ਅਕਤੂਬਰ (ਸਹਾਰਨ ਮਾਜਰਾ)-ਦੇਸ਼ ਦੀ ਆਜ਼ਾਦੀ ਲਈ 17 ਜਨਵਰੀ 1866 ਨੂੰ ਮਲੇਰਕੋਟਲਾ ਵਿਖੇ ਸ਼ਹੀਦ ਹੋਏ ਕੂਕਾ ਲਹਿਰ ਦੇ 66 ਕੂਕਿਆਂ ਵਿਚੋਂ ਪਿੰਡ ਰੱਬੋਂ ਉੱਚੀ ਦੇ ਜੰਮਪਲ ਸ਼ਹੀਦ ਹੋਏ 6 ਕੂਕਾ ਸਿੰਘ ਭਾਈ ਵਜ਼ੀਰ ਸਿੰਘ, ਭਾਈ ਬੇਲਾ ਸਿੰਘ, ਭਾਈ ਨੱਥਾ ਸਿੰਘ, ਭਾਈ ਸੁਜਾਨ ...

ਪੂਰੀ ਖ਼ਬਰ »

ਨੰਬਰਦਾਰਾ ਯੂਨੀਅਨ ਵਲ਼ੋਂ ਹਰਿਆਣਾ ਦੀ ਤਰਜ਼ 'ਤੇ ਮਾਣ ਭੱਤਾ ਵਧਾਉਣ ਦੀ ਮੰਗ

ਡੇਹਲੋਂ, 22 ਅਕਤੂਬਰ (ਅੰਮਿ੍ਤਪਾਲ ਸਿੰਘ ਕੈਲੇ) -ਪੰਜਾਬ ਨੰਬਰਦਾਰਾ ਯੂਨੀਅਨ ਵਲ਼ੋਂ ਪੰਜਾਬ ਸਰਕਾਰ ਨੰੂ ਹਰਿਆਣਾ ਸਰਕਾਰ ਦੀ ਤਰਜ਼ 'ਤੇ ਨੰਬਰਦਾਰਾਂ ਦਾ ਮਾਣ ਭੱਤਾ ਵਧਾਉਣ ਦੀ ਅਪੀਲ ਕੀਤੀ ਗਈ ਹੈ ¢ ਇਸ ਸਬੰਧੀ ਨੰਬਰਦਾਰਾ ਯੂਨੀਅਨ ਲੁਧਿਆਣਾ ਦੇ ਪ੍ਰਧਾਨ ਜਥੇਦਾਰ ...

ਪੂਰੀ ਖ਼ਬਰ »

100 ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

ਖੰਨਾ, 22 ਅਕਤੂਬਰ (ਦਵਿੰਦਰ ਸਿੰਘ ਗੋਗੀ)-ਅੱਜ ਖੰਨਾ ਪੁਲਿਸ ਦੀ ਥਾਣਾ ਸਿਟੀ 2 ਦੀ ਪੁਲਿਸ ਵਲੋਂ ਇਕ ਕਥਿਤ ਦੋਸ਼ੀ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ | ਐਸ. ਐਚ. ਓ. ਸਿਟੀ 2 ਦੇ ਹੁਕਮਾਂ ਤੇ ਸਹਾਇਕ ਥਾਣੇਦਾਰ ਜਗਤਾਰ ਸਿੰਘ ਵਲੋਂ ਜੀ. ਟੀ. ਰੋਡ ...

ਪੂਰੀ ਖ਼ਬਰ »

ਖੇਤ 'ਚ ਕੰਮ ਕਰ ਰਹੇ ਮਜ਼ਦੂਰ ਨੂੰ ਸੱਪ ਨੇ ਡੰਗਿਆ

ਖੰਨਾ, 22 ਅਕਤੂਬਰ (ਮਨਜੀਤ ਸਿੰਘ ਧੀਮਾਨ)-ਕਿਸਾਨ ਦੇ ਖੇਤ ਵਿਚ ਕੰਮ ਰਹੇ ਇਕ ਪ੍ਰਵਾਸੀ ਮਜ਼ਦੂਰ ਨੂੰ ੂ ਸੱਪ ਵਲੋਂ ਡੰਗ ਮਾਰ ਲਏ ਜਾਣ ਦੀ ਖਬਰ ਹੈ | ਸਿਵਲ ਹਸਪਤਾਲ ਵਿਚ ਇਲਾਜ ਅਧੀਨ ਮਜ਼ਦੂਰ ਬਬਲੂ ਪਾਸਵਾਨ ਵਾਸੀ ਬਿਹਾਰ ਹਾਲ ਵਾਸੀ ਬਰਵਾਲੀ ਖੁਰਦ ਝੋਨੇ ਦੇ ਖੇਤ ਵਿਚ ਬਣੇ ...

ਪੂਰੀ ਖ਼ਬਰ »

ਸਮਰਾਲਾ ਪੁਲਿਸ ਨੇ ਐਾਬੂਲੈਂਸ 'ਚੋਂ 50 ਪੇਟੀਆਂ ਨਜਾਇਜ਼ ਸ਼ਰਾਬ ਫੜੀ, ਦੋਸ਼ੀ ਫ਼ਰਾਰ

ਸਮਰਾਲਾ, 22 ਅਕਤੂਬਰ (ਬਲਜੀਤ ਸਿੰਘ ਬਘੌਰ)-ਸਮਰਾਲਾ ਪੁਲਿਸ ਨਾਕਾਬੰਦੀ ਦੀ ਦੌਰਾਨ ਇਕ ਐਾਬੂਲੈਂਸ ਵਿਚੋਂ 50 ਪੇਟੀਆਂ ਨਜਾਇਜ਼ ਸ਼ਰਾਬ ਬਰਾਮਦ ਕੀਤੀ, ਪਰ ਗੱਡੀ ਚਾਲਕ ਪੁਲਿਸ ਨੂੰ ਚਕਮਾ ਦੇ ਕੇ ਗੱਡੀ ਛੱਡ ਕੇ ਫ਼ਰਾਰ ਹੋ ਗਏ | ਪੁਲਿਸ ਨੇ ਅਣਪਛਾਤੇ ਵਿਅਕਤੀ ਿਖ਼ਲਾਫ਼ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਇਕ ਜ਼ਖ਼ਮੀ, ਮਾਨੂੰਪੁਰ ਤੋਂ ਖੰਨਾ ਲਈ ਰੈਫ਼ਰ

ਖੰਨਾ, 22 ਅਕਤੂਬਰ (ਦਵਿੰਦਰ ਸਿੰਘ ਗੋਗੀ)-ਖੰਨਾ ਨੇੜੇ ਹੋਏ ਸੜਕ ਹਾਦਸੇ ਵਿਚ ਇਕ ਵਿਅਕਤੀ ਦੇ ਗੰਭੀਰ ਜ਼ਖ਼ਮੀ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਜ਼ਖ਼ਮੀ ਨੂੰ ਇਲਾਜ ਲਈ ਖੰਨਾ ਦੇ ਸਿਵਲ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ | ਮਿਲੀ ਜਾਣਕਾਰੀ ਅਨੁਸਾਰ ਸ਼ਾਮ ਬਾਬੂ ...

ਪੂਰੀ ਖ਼ਬਰ »

ਲੱਖਾਂ ਰੁਪਇਆ ਦੀ ਲਾਗਤ ਨਾਲ ਹੋਇਆ ਸੀਵਰੇਜ ਦਾ ਕੰਮ ਵਿਵਾਦਾਂ 'ਚ ਆਇਆ

ਮਾਛੀਵਾੜਾ ਸਾਹਿਬ, 22 ਅਕਤੂਬਰ (ਸੁਖਵੰਤ ਸਿੰਘ ਗਿੱਲ)- ਪਿੰਡ ਲੱਖੋਵਾਲ ਕਲਾਂ ਦੇ ਗੰਦੇ ਪਾਣੀ ਦੀ ਨਿਕਾਸੀ ਲਈ ਪਾਈਆਂ ਗਈਆਂ ਕਰੀਬ 300 ਫੁੱਟ ਲੰਬੀਆਂ ਸੀਵਰੇਜ ਪਾਈਪਾਂ ਪਾਉਣ ਦੇ ਬਾਵਜੂਦ ਪਾਣੀ ਦੀ ਨਿਕਾਸੀ ਰਸਤੇ ਵਿਚ ਹੀ ਲੀਕ ਹੋ ਰਹੀ ਹੈ, ਜਿਸ ਨੰੂ ਲੈ ਕੇ ਠੇਕੇਦਾਰ ਦੀ ...

ਪੂਰੀ ਖ਼ਬਰ »

ਨਗਰ ਕੌ ਾਸਲ ਖੰਨਾ ਦੀ ਤਹਿ ਬਾਜ਼ਾਰੀ ਟੀਮ ਨੇ ਨਾਜਾਇਜ਼ ਕਬਜ਼ੇ ਹਟਵਾਏ

ਖੰਨਾ, 22 ਅਕਤੂਬਰ (ਹਰਜਿੰਦਰ ਸਿੰਘ ਲਾਲ/ਮਨਜੀਤ ਸਿੰਘ ਧੀਮਾਨ)-ਨਗਰ ਕੌਾਸਲ ਖੰਨਾ ਦੀ ਤਹਿ ਬਾਜ਼ਾਰੀ ਟੀਮ ਨੇ ਤਿਉਹਾਰਾਂ ਦੇ ਮੱਦੇਨਜ਼ਰ ਲਲਹੇੜੀ ਰੋਡ 'ਤੇ ਦੁਕਾਨਦਾਰਾਂ ਵਲੋਂ ਆਪਣਾ ਸਮਾਨ ਦੁਕਾਨਾਂ ਅੱਗੇ ਰੱਖ ਕੇ ਕੀਤੇ ਨਜਾਇਜ਼ ਕਬਜ਼ੇ ਨਗਰ ਕੌਾਸਲ ਇੰਪਲਾਈਜ਼ ...

ਪੂਰੀ ਖ਼ਬਰ »

ਕਾਰ ਮੋਟਰਸਾਈਕਲ ਦੀ ਟੱਕਰ 'ਚ ਪਤੀ ਪਤਨੀ ਜ਼ਖ਼ਮੀ

ਖੰਨਾ, 22 ਅਕਤੂਬਰ (ਮਨਜੀਤ ਸਿੰਘ ਧੀਮਾਨ)-ਕਾਰ ਤੇ ਮੋਟਰਸਾਈਕਲ ਦੀ ਟੱਕਰ ਵਿਚ ਪਤੀ ਪਤਨੀ ਦੇ ਜ਼ਖਮੀ ਹੋਣ ਦੀ ਖ਼ਬਰ ਹੈ | ਸਿਵਲ ਹਸਪਤਾਲ ਵਿਖੇ ਇਲਾਜ ਅਧੀਨ ਰਾਮਜੀਤ ਸਿੰਘ ਉਸ ਦੀ ਪਤਨੀ ਬਲਜਿੰਦਰ ਕੌਰ ਵਾਸੀ ਦੀਵਾ ਖੋਸਾ ਖੰਨਾ ਕਚਹਿਰੀ ਵਿਖੇ ਤਰੀਕ ਭੁਗਤ ਕੇ ਵਾਪਸ ਪਿੰਡ ...

ਪੂਰੀ ਖ਼ਬਰ »

ਕੁਦਰਤੀ ਇਲਾਜ ਪ੍ਰਣਾਲੀ ਸਬੰਧੀ ਸੈਮੀਨਾਰ

ਅਹਿਮਦਗੜ੍ਹ, 22 ਅਕਤੂਬਰ (ਪੁਰੀ/ਮਹੋਲੀ) ਇਲਾਕੇ ਦੀਆਂ ਪ੍ਰਸਿੱਧ ਸਮਾਜ ਸੇਵੀ ਸੰਸਥਾਵਾਂ ਭਾਰਤੀਯ ਯੋਗ ਸੰਸਥਾਨ ਅਤੇ ਸ਼੍ਰੀ ਬਾਂਕੇ ਬਿਹਾਰੀ ਚੈਰੀਟੇਬਲ ਟਰੱਸਟ ਅਹਿਮਦਗੜ੍ਹ ਵਲ਼ੋਂ ਆਯੁਰਵੈਦਿਕ ਵਿਧੀ ਦੁਆਰਾ ਕੁਦਰਤੀ ਇਲਾਜ ਪ੍ਰਣਾਲੀ ਪ੍ਰਤੀ ਲੋਕਾਂ ਨੂੰ ...

ਪੂਰੀ ਖ਼ਬਰ »

ਮੈਕਰੋ ਗਲੋਬਲ ਨੇ ਹਜ਼ਾਰਾਂ ਵਿਦਿਆਰਥੀਆਂ ਦੇ ਸੁਪਨੇ ਸਾਕਾਰ ਕੀਤੇ-ਡੱਲਾ

ਖੰਨਾ, 22 ਅਕਤੂਬਰ (ਹਰਜਿੰਦਰ ਸਿੰਘ ਲਾਲ)-ਆਈਲੈਟਸ ਸਟੂਡੈਂਟ ਵੀਜ਼ਾ ਅਤੇ ਵਿਜ਼ਟਰ ਵੀਜ਼ਾ ਦੀ ਦੁਨੀਆ ਭਰ ਨਾਮਵਰ ਸੰਸਥਾ ਮੈਕਰੋ ਗਲੋਬਲ ਦੀ ਦੋਰਾਹਾ ਬਰਾਂਚ ਦੇ ਵਿਦਿਆਰਥੀ ਨੇ ਸ਼ਾਨਦਾਰ ਨਤੀਜੇ ਲਿਆ ਕੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ | ਹਜ਼ਾਰਾਂ ਵਿਦਿਆਰਥੀਆਂ ਨੂੰ ...

ਪੂਰੀ ਖ਼ਬਰ »

ਸੰਤ ਸਰਦੂਲ ਸਿੰਘ ਯਾਦਗਾਰੀ ਕੁਸ਼ਤੀ ਮੁਕਾਬਲੇ 3 ਨੂੰ

ਖੰਨਾ, 22 ਅਕਤੂਬਰ (ਹਰਜਿੰਦਰ ਸਿੰਘ ਲਾਲ)-ਲੁਧਿਆਣਾ ਜ਼ਿਲ੍ਹਾ ਕੁਸ਼ਤੀ ਐਸੋਸੀਏਸ਼ਨ ਲੁਧਿਆਣਾ ਦੇ ਜਨਰਲ ਸਕੱਤਰ ਮਨਸਾ ਸਿੰਘ ਮਲਕਪੁਰ ਦੀ ਯੋਗ ਅਗਵਾਈ ਹੇਠ ਸੰਤ ਸਰਦੂਲ ਸਿੰਘ ਯਾਦਗਾਰੀ ਅਖਾੜਾ ਮਲਕਪੁਰ ਵਿਖੇ ਇਕ ਹੰਗਾਮੀ ਮੀਟਿੰਗ ਹੋਈ, ਜਿਸ ਵਿਚ ਸਮੂਹ ਅਹੁਦੇਦਾਰਾਂ ...

ਪੂਰੀ ਖ਼ਬਰ »

ਚਾਪੜਾ ਵਿਖੇ ਭਾਰਤੀ ਫਾਊਾਡੇਸ਼ਨ ਨੇ ਬੱਚਿਆਂ ਦੇ ਖੇਡ ਮੁਕਾਬਲੇ ਕਰਵਾਏ

ਮਲੌਦ, 22 ਅਕਤੂਬਰ (ਦਿਲਬਾਗ ਸਿੰਘ ਚਾਪੜਾ/ਕੁਲਵਿੰਦਰ ਸਿੰਘ ਨਿਜ਼ਾਮਪੁਰ)- ਭਾਰਤੀ ਫਾਉਂਡੇਸ਼ਨ ਵਲੋਂ ਚਲਾਏ ਜਾ ਰਹੇ ਸੱਤਿਆ ਭਾਰਤੀ ਸਕੂਲ ਆਲਮਪੁਰ ਚਾਪੜਾ ਵਿਖੇ ਫਾਉਂਡੇਸ਼ਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਪੋਰਟਸ ਡੇਅ ਮਨਾਇਆ ਗਿਆ | ਜਿਸ ਵਿਚ ਬੱਚਿਆਂ ਦੇ ਵੱਖ ...

ਪੂਰੀ ਖ਼ਬਰ »

ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਨੂੰ ਸਮਰਪਿਤ ਸ਼ੋਭਾ ਯਾਤਰਾ ਕੱਢੀ

ਅਹਿਮਦਗੜ੍ਹ, 22 ਅਕਤੂਬਰ (ਰਣਧੀਰ ਸਿੰਘ ਮਹੋਲੀ)-ਭਗਵਾਨ ਵਾਲਮੀਕੀ ਦੇ ਪ੍ਰਗਟ ਦਿਵਸ 'ਤੇ ਮਹਾਂ ਰਿਸ਼ੀ ਬਾਲਮੀਕੀ ਵੈੱਲਫੇਅਰ ਸੁਸਾਇਟੀ ਅਹਿਮਦਗੜ੍ਹ ਵਲ਼ੋਂ ਸ਼ੋਭਾ ਯਾਤਰਾ ਕੱਢੀ ਗਈ | ਲਵ-ਕੁਸ਼ ਕਾਲੋਨੀ ਜਗੇੜਾ ਰੋਡ ਤੋਂ ਸ਼ੁਰੂ ਹੋਈ ਸ਼ੋਭਾ ਯਾਤਰਾ ਸੁੰਦਰ ਝਾਕੀਆਂ ...

ਪੂਰੀ ਖ਼ਬਰ »

ਜੰਡਾਲੀ 'ਚ ਖੇਡ ਮੈਦਾਨ ਨੂੰ ਆਧੁਨਿਕ ਸਹੂਲਤਾਂ ਪ੍ਰਦਾਨ ਕਰਵਾਉਣ ਲਈ ਵਿਧਾਇਕ ਨੇ ਕੰਮ ਸ਼ੁਰੂ ਕਰਵਾਇਆ

ਪਾਇਲ/ਮਲੌਦ, 22 ਅਕਤੂਬਰ (ਨਿਜ਼ਾਮਪੁਰ)- ਪਿੰਡ ਜੰਡਾਲੀ ਵਿਖੇ ਖੇਡ ਮੈਦਾਨ ਨੂੰ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਯਾਦਵਿੰਦਰ ਸਿੰਘ ਜੰਡਾਲੀ ਦੇ ਯਤਨਾਂ ਸਦਕਾ ਆਧੁਨਿਕ ਸਹੂਲਤਾਂ ਪ੍ਰਦਾਨ ਕਰਵਾਉਣ ਲਈ ਹਲਕਾ ਵਿਧਾਇਕ ਲਖਵੀਰ ਸਿੰਘ ਲੱਖਾ ਪਾਇਲ ਨੇ ਬਲਾਕ ਪੰਚਾਇਤ ਅਫ਼ਸਰ ...

ਪੂਰੀ ਖ਼ਬਰ »

ਬੌ ਾਦਲੀ ਵਿਖੇ ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ 'ਤੇ ਸ਼ੋਭਾ ਯਾਤਰਾ ਅੱਜ

ਸਮਰਾਲਾ, 22 ਅਕਤੂਬਰ (ਸੁਰਜੀਤ)-ਆਦਿ ਰਮਾਇਣ ਦੇ ਰਚੇਤਾ ਮਹਾਂਰਿਸ਼ੀ ਵਾਲਮੀਕੀ ਦੇ ਪ੍ਰਕਾਸ਼ ਪੁਰਬ 'ਤੇ ਪਿੰਡ ਬੌਾਦਲੀ ਵਿਖੇ ਸ਼ੋਭਾ ਯਾਤਰਾ 23 ਨੂੰ ਕੱਢੀ ਜਾਵੇਗੀ ਅਤੇ ਉਨ੍ਹਾਂ ਦੇ ਜੀਵਨ ਨਾਲ ਸਬੰਧਿਤ ਝਾਕੀਆਂ ਪੇਸ਼ ਕੀਤੀਆਂ ਜਾਣਗੀਆਂ ¢ ਇਹ ਜਾਣਕਾਰੀ ਦਿੰਦੇ ਹੋਏ ...

ਪੂਰੀ ਖ਼ਬਰ »

ਮੰਗਤ ਰਾਮ ਨੇ ਬਲਾਕ ਖੰਨਾ-2 ਦੇ ਬੀ.ਪੀ.ਈ.ਓ. ਦਾ ਅਹੁਦਾ ਸੰਭਾਲਿਆ

ਖੰਨਾ, 22 ਅਕਤੂਬਰ (ਹਰਜਿੰਦਰ ਸਿੰਘ ਲਾਲ)-ਬਲਾਕ ਸਿੱਖਿਆ ਦਫ਼ਤਰ ਖੰਨਾ-2 ਦੇ ਸਿੱਖਿਆ ਅਫ਼ਸਰ ਦਾ ਅਹੁਦਾ ਸ੍ਰੀ ਮੰਗਤ ਰਾਮ ਨੇ ਸੰਭਾਲਿਆ¢ ਉਨ੍ਹਾਂ ਦੇ ਹਾਜ਼ਰ ਹੋਣ ਸਮੇਂ ਵੱਖ ਵੱਖ ਯੂਨੀਅਨਾਂ ਦੇ ਅਧਿਆਪਕ ਆਗੂ ਹਾਜ਼ਰ ਸਨ ¢ ਇਸ ਸਮੇਂ ਈ.ਟੀ.ਟੀ ਅਧਿਆਪਕ ਯੂਨੀਅਨ ਦੇ ...

ਪੂਰੀ ਖ਼ਬਰ »

ਕੋਟਾਲਾ ਸਕੂਲ ਦੀਆਂ ਖੇਡ ਪ੍ਰਾਪਤੀਆਂ ਤੋਂ ਪ੍ਰਭਾਵਿਤ ਹੋ ਕੇ ਦਿੱਤਾ 51 ਹਜ਼ਾਰ ਗੁਪਤਦਾਨ

ਸਮਰਾਲਾ, 22 ਅਕਤੂਬਰ (ਸੁਰਜੀਤ)-ਫ਼ਾਜ਼ਿਲਕਾ ਵਿਖੇ ਹੋਈਆਂ 64ਵੀਆਂ ਰਾਜ ਪੱਧਰੀ ਖੇਡਾਂ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਦੇ ਵਿਦਿਆਰਥੀਆਂ ਵਲੋਂ ਮਾਰੀਆਂ ਮੱਲ੍ਹਾਂ ਤੋਂ ਪ੍ਰਭਾਵਿਤ ਹੋ ਕੇ ਪਿੰਡ ਦੇ ਕਿਸੇ ਸੂਝਵਾਨ ਦਾਨੀ ਸੱਜਣ ਨੇ ਖਿਡਾਰੀ ਬੱਚਿਆਂ ਦੀ ਹੌਸਲਾ ...

ਪੂਰੀ ਖ਼ਬਰ »

ਜ਼ਿਲ੍ਹਾ ਓਪਨ ਤੇ ਜ਼ਿਲ੍ਹਾ ਪੱਧਰ 'ਚ ਕਿੰਡਰ ਗਾਰਟਨ ਸਕੂਲ ਦੇ ਵਿਦਿਆਰਥੀਆਂ ਨੇ ਸੋਨ ਤਗਮਾ ਜਿੱਤਿਆ

ਸਮਰਾਲਾ, 22 ਅਕਤੂਬਰ (ਬਲਜੀਤ ਸਿੰਘ ਬਘੌਰ)- ਸਿੱਖਿਆ ਵਿਭਾਗ ਵਲ਼ੋਂ ਵਿਦਿਆਰਥੀਆਂ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਨ ਲਈ ਜ਼ਿਲ੍ਹਾ ਓਪਨ ਅਤੇ ਜ਼ਿਲ੍ਹਾ ਪੱਧਰ ਦੇ ਕੁਸ਼ਤੀ ਮੁਕਾਬਲੇ ਕਰਵਾਏ ਗਏ, ਜਿਨ੍ਹਾਂ ਵਿਚ ਸ਼ਹਿਰ ਦੀ ਨਾਮੀ ਵਿੱਦਿਅਕ ਸੰਸਥਾ ਕਿੰਡਰ ਗਾਰਟਨ ਐਾਡ ...

ਪੂਰੀ ਖ਼ਬਰ »

ਪ੍ਰਧਾਨ ਬਰਾੜ ਵਲੋਂ ਟੀਮ ਦਾ ਗਠਨ

ਚੌਾਕੀਮਾਨ, 22 ਅਕਤੂਬਰ (ਤੇਜਿੰਦਰ ਸਿੰਘ ਚੱਢਾ)-ਮਹਿਲਾ ਕਾਂਗਰਸ ਨੂੰ ਮਜਬੂਤ ਕਰਨ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਣ ਲਈ ਸਰਬਜੋਤ ਕੌਰ ਬਰਾੜ ਜ਼ਿਲ੍ਹਾ ਪ੍ਰਧਾਨ ਵਿਮੈਨ ਹੈਲਪ ਲਾਇਨ ਨੇ ਆਪਣੀ ਨਵੀ ਟੀਮ ਦਾ ਗਠਨ ਕੀਤਾ | ਇਸ ਮੌਕੇ ਮਹਿਲਾਂ ਕਾਂਗਰਸ ਦੇ ...

ਪੂਰੀ ਖ਼ਬਰ »

ਦਸਤਾਰ ਤੇ ਦੁਮਾਲਾ ਸਿਖਲਾਈ ਕੈਂਪ

ਜਗਰਾਉਂ, 22 ਅਕਤੂਬਰ (ਹਰਵਿੰਦਰ ਸਿੰਘ ਖ਼ਾਲਸਾ)-ਸੱਚ ਨਾਊਾ ਵਡਿਆਈ ਵਿਚਾਰ (ਗੁਰਮਤਿ ਮੈਡੀਟੇਸ਼ਨ) ਅਸਥਾਨ ਗੁਰੂਸਰ ਕਾਉਂਕੇ ਜਗਰਾਉਂ ਵਿਖੇ ਦਸਤਾਰ ਤੇ ਦੁਮਾਲਾ ਸਿਖਲਾਈ ਕੈਂਪ ਲਗਾਇਆ | ਇਹ ਕੈਂਪ ਅਸਥਾਨ ਦੇ ਮੁੱਖ ਸੇਵਾਦਾਰ ਭਾਈ ਧਰਮਜੀਤ ਸਿੰਘ ਗੁਰੂਸਰ ਕਾਉਂਕੇ ਦੀ ...

ਪੂਰੀ ਖ਼ਬਰ »

ਸਾਹਿਤ ਸਭਾ ਜਗਰਾਉਂ ਦੀ ਮਹੀਨਾਵਾਰ ਇਕੱਤਰਤਾ

ਜਗਰਾਉਂ, 22 ਅਕਤੂਬਰ (ਅਜੀਤ ਸਿੰਘ ਅਖਾੜਾ)-ਸਾਹਿਤ ਸਭਾ ਜਗਰਾਉਂ ਦੀ ਮਹੀਨਾਵਾਰ ਇਕੱਤਰਤਾ ਅਵਤਾਰ ਸਿੰਘ ਜਗਰਾਉਂ ਦੀ ਸਰਪ੍ਰਸਤੀ ਅਤੇ ਪ੍ਰਭਜੋਤ ਸੋਹੀ ਦੀ ਪ੍ਰਧਾਨਗੀ ਹੇਠ ਜਗਰਾਉਂ ਵਿਖੇ ਹੋਈ | ਇਸ ਮੌਕੇ ਜਗਦੀਸ਼ ਨੀਲੋਂ, ਗੁਰਚਰਨ ਰਾਮਪੁਰੀ, ਆਰਿਫ਼ ਗੋਬਿੰਦਪੁਰੀ, ...

ਪੂਰੀ ਖ਼ਬਰ »

ਸੱਤਿਆ ਭਾਰਤੀ ਐਲੀਮੈਂਟਰੀ ਸਕੂਲ ਹੰਬੜਾਂ 'ਚ ਖੇਡ ਮੁਕਾਬਲੇ

ਮੁੱਲਾਂਪੁਰ-ਦਾਖਾ/ਹੰਬੜਾਂ, 22 ਅਕਤੂਬਰ (ਨਿਰਮਲ ਸਿੰਘ ਧਾਲੀਵਾਲ)-ਭਾਰਤੀ ਫਾਉਂਡੇਸ਼ਨ ਵੱਲੋਂ ਚਲਾਏ ਜਾ ਰਹੇ ਸੱਤਿਆ ਭਾਰਤੀ ਐਲੀਮੈਂਟਰੀ ਸਕੂਲ ਹੰਬੜਾਂ 'ਚ ਕਲੱਸਟਰ ਕੋਆਰਡੀਨੇਟਰ ਅਮਰਦੀਪ ਸਿੰਘ ਅਹਿਮਦਗੜ੍ਹ ਦੀ ਅਗਵਾਈ ਹੇਠ ਵਿਦਿਆਰਥੀਆਂ 'ਚ ਖੇਡ ਮੁਕਾਬਲੇ ...

ਪੂਰੀ ਖ਼ਬਰ »

ਗਾਇਕ ਭੁਪਿੰਦਰ ਗਿੱਲ-ਜਸਵਿੰਦਰ ਜੀਤੂ ਪ੍ਰੋਗਰਾਮ 'ਖੱਟਾ ਡੋਰੀਆ' 'ਚ ਭਲਕੇ

ਜਗਰਾਉਂ, 22 ਅਕਤੂਬਰ (ਅਜੀਤ ਸਿੰਘ ਅਖਾੜਾ)-ਪ੍ਰਸਿੱਧ ਪੰਜਾਬੀ ਦੋਗਾਣਾ ਜੋੜੀ ਭੁਪਿੰਦਰ ਗਿੱਲ-ਜਸਵਿੰਦਰ ਜੀਤੂ ਡੀ.ਡੀ. ਪੰਜਾਬੀ ਦੇ ਪ੍ਰੋਗਰਾਮ 'ਖੱਟਾ ਡੋਰੀਆ' 'ਚ ਸ਼ਾਮ 7:30 ਵਜੇ ਦਰਸ਼ਕਾਂ ਦੇ ਸਨਮੱੁਖ ਹੋਣ ਜਾ ਰਹੇ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰੋਗਰਾਮ 'ਖੱਟਾ ...

ਪੂਰੀ ਖ਼ਬਰ »

ਜਗਰਾਉਂ 'ਚ ਪੁਲਿਸ ਸ਼ਹੀਦੀ ਦਿਵਸ ਨੂੰ ਸਮਰਪਿਤ ਨਾਟਕ ਕਰਵਾਇਆ

ਜਗਰਾਉਂ, 22 ਅਕਤੂਬਰ (ਅਜੀਤ ਸਿੰਘ ਅਖਾੜਾ)-ਜਗਰਾਉਂ ਵਿਖੇ ਪੁਲਿਸ ਸ਼ਹੀਦੀ ਦਿਵਸ ਨੂੰ ਸਮਰਪਿਤ ਨਾਟਕ ਕਰਵਾਇਆ ਗਿਆ | ਇਸ ਮੌਕੇ ਐਸ.ਐਸ.ਪੀ ਵਰਿੰਦਰ ਸਿੰਘ ਬਰਾੜ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਇਸ ਸਮੇਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਾਉਂਕੇ ਕਲਾਂ ਦੇ ਬੱਚਿਆਂ ...

ਪੂਰੀ ਖ਼ਬਰ »

ਸੱਤਿਆ ਭਾਰਤੀ ਸਕੂਲ ਰਾਮਗੜ੍ਹ ਸਿਵੀਆ ਵਿਖੇ ਸਾਲਾਨਾ ਖੇਡ ਮੁਕਾਬਲੇ ਕਰਵਾਏ

ਰਾਏਕੋਟ, 22 ਅਕਤੂਬਰ (ਬਲਵਿੰਦਰ ਸਿੰਘ ਲਿੱਤਰ)-ਸੱਤਿਆ ਭਾਰਤੀ ਸਕੂਲ ਰਾਮਗੜ੍ਹ ਸਿਵੀਆ ਵਿਖੇ ਸਾਲਾਨਾ ਖੇਡ ਮੁਕਾਬਲੇ ਸ਼ਾਨੋ-ਸ਼ੌਕਤ ਨਾਲ ਕਰਵਾਏ ਗਏ | ਇਸ ਮੌਕੇ ਖੇਡ ਮੁਕਾਬਲਿਆਂ 'ਚ 50 ਮੀਟਰ ਰੇਸ, 100 ਮੀਟਰ ਰੇਸ, ਬੋਰੀ ਰੇਸ, ਆਲੂ-ਚਮਚਾ ਰੇਸ, ਲੰਮੀ ਛਾਲ, ਕਬੱਡੀ, ਖੋ-ਖੋ, ...

ਪੂਰੀ ਖ਼ਬਰ »

ਗੱਡੀ ਖੋਹਣ ਮਾਮਲੇ 'ਚ ਕਾਬੂ ਕੀਤੇ ਲੁਟੇਰਿਆਂ ਦਾ ਤਿੰਨ ਦਿਨਾਂ ਪੁਲਿਸ ਰਿਮਾਂਡ

ਜਗਰਾਉਂ, 22 ਅਕਤੂਬਰ (ਅਜੀਤ ਸਿੰਘ ਅਖਾੜਾ)-ਬੀਤੇ ਦਿਨ ਹਠੂਰ-ਛੀਨੀਵਾਲ ਰੋਡ 'ਤੇ ਇਕ ਡਰਾਈਵਰ ਤੋਂ ਇਨੋਵਾ ਗੱਡੀ ਲੱੁਟਣ ਵਾਲੇ ਪੁਲਿਸ ਵਲੋਂ ਕਾਬੂ ਕਰਕੇ ਮਾਣਯੋਗ ਅਦਾਲਤ 'ਚ ਪੇਸ਼ ਕਰਕੇ ਤਿੰਨ ਦਿਨਾਂ ਪੁਲਿਸ ਰਿਮਾਂਡ ਲਿਆ ਗਿਆ ਹੈ | ਇਸ ਸਬੰਧੀ ਪੁਲਿਸ ਥਾਣਾ ਹਠੂਰ ਦੇ ...

ਪੂਰੀ ਖ਼ਬਰ »

ਪੰਜਾਬ 'ਚ ਤੀਸਰੀ ਧਿਰ ਦੇ ਮਜ਼ਬੂਤ ਉਭਾਰ ਲਈ 'ਆਪ' ਦੇ ਸਾਰੇ ਵਿਧਾਇਕਾਂ ਦਾ ਇਕ ਮੰਚ 'ਤੇ ਆਉਣਾ ਜ਼ਰੂਰੀ

ਜਗਰਾਉਂ, 22 ਅਕਤੂਬਰ (ਜੋਗਿੰਦਰ ਸਿੰਘ, ਅਜੀਤ ਸਿੰਘ ਅਖਾੜਾ)-'ਆਪ' ਨਾਲ ਸਬੰਧਤ ਪੰਜ ਵਿਧਾਇਕਾਂ ਨੇ ਪੰਜਾਬ ਵਿਚ ਪਾਰਟੀ ਦੇ ਬਾਗੀ ਧੜੇ ਦੇ ਵਿਧਾਇਕਾਂ ਨਾਲ ਆਪਸੀ ਸਹਿਮਤੀ ਬਣਨ ਦੀ ਇਕ ਵਾਰ ਫਿਰ ਆਸ ਪ੍ਰਗਟਾਈ ਹੈ | ਇਸ ਸਬੰਧੀ ਜਗਰਾਉਂ 'ਚ ਵਿਰੋਧੀ ਧਿਰ ਦੇ ਨੇਤਾ ਹਰਪਾਲ ...

ਪੂਰੀ ਖ਼ਬਰ »

ਕਮਿਊਨਿਸਟ ਪਾਰਟੀਆਂ ਵਲੋਂ ਸਾਂਝੀ ਮੇਲਾ ਛਪਾਰ ਕਾਨਫ਼ਰੰਸ ਅੱਜ

ਅਹਿਮਦਗੜ੍ਹ, 22 ਅਕਤੂਬਰ (ਰਵਿੰਦਰ ਪੁਰੀ)-ਪੰਜਾਬ ਦੇ ਪ੍ਰਸਿੱਧ ਮੇਲਾ ਛਪਾਰ ਵਿਖੇ ਇਸ ਵਾਰ ਭਾਰੀ ਬਰਸਾਤ ਕਾਰਨ ਕਮਿਊਨਿਸਟ ਪਾਰਟੀਆਂ ਆਪਣੀ ਕਾਨਫਰੰਸ ਨਹੀਂ ਕਰ ਸਕੀਆਂ | ਇਸੇ ਕਾਰਨ ਅੱਜ 23 ਅਕਤੂਬਰ ਨੂੰ ਛੋਟੇ ਮੇਲੇ ਮੌਕੇ ਛਪਾਰ ਵਿਖੇ ਕਾਨਫਰੰਸ ਕੀਤੀ ਜਾ ਰਹੀ ਹੈ | ਕੁਲ ...

ਪੂਰੀ ਖ਼ਬਰ »

ਸਿੱਧਵਾਂ ਵਿੱਦਿਅਕ ਸੰਸਥਾਵਾਂ 'ਚ ਬਾਨੀ ਦਿਵਸ ਮਨਾਇਆ

ਚੌਾਕੀਮਾਨ, 22 ਅਕਤੂਬਰ (ਤੇਜਿੰਦਰ ਸਿੰਘ ਚੱਢਾ)-ਸਿੱਧਵਾਂ ਵਿੱਦਿਅਕ ਸੰਸਥਾਵਾਂ ਵਲੋਂ ਬਾਨੀ ਦਿਵਸ ਮਨਾਇਆ ਗਿਆ | ਇਸ ਪਾਵਨ ਦਿਵਸ 'ਤੇ ਭਾਈ ਸਾਹਿਬ ਭਾਈ ਨਰਾਇਣ ਸਿੰਘ, ਬੇਬੇ ਰਾਮ ਕੌਰ, ਪਦਮ ਬੀਬੀ ਹਰਿਪ੍ਰਕਾਸ਼ ਕੌਰ, ਬੀਬੀ ਅਤਰ ਕੌਰ ਨੂੰ ਸ੍ਰੀ ਗੁਰੂ ਹਰਗੋਬਿੰਦ ...

ਪੂਰੀ ਖ਼ਬਰ »

ਮੁਸ਼ਕਿਲਾਂ ਨਾਲ ਜੂਝ ਰਿਹੈ ਕਸਬਾ ਹੰਬੜਾਂ

ਹੰਬੜਾਂ, 22 ਅਕਤੂਬਰ (ਕੁਲਦੀਪ ਸਿੰਘ ਸਲੇਮਪੁਰੀ)-ਆਮ ਲੋਕਾਂ ਦੀਆਂ ਮੁਸ਼ਕਿਲਾਂ ਵਧਣ ਨਾਲ ਲੋਕ ਮਾਨਸਿਕ ਤੌਰ 'ਤੇ ਰੋਗੀ ਬਣਦੇ ਜਾ ਰਹੇ ਹਨ | ਅੱਜ ਆਪਾਂ ਕਿਹੜੇ ਮਸਲੇ ਦੀ ਗੱਲ ਸ਼ੁਰੂ ਕਰੀਏ ਮਸਲੇ ਅਨੇਕ ਹਨ ਅਤੇ ਹੱਲ ਇਕ ਵੀ ਹੰੁਦਾ ਨਹੀਂ ਜਾਪਦਾ | ਜੇਕਰ ...

ਪੂਰੀ ਖ਼ਬਰ »

ਸ.ਸ.ਸ. ਸਕੂਲ ਰਾਮਪੁਰ ਦੀ ਹਾਕੀ ਟੀਮ ਜ਼ਿਲ੍ਹੇ 'ਚੋਂ ਜੇਤੂ

ਦੋਰਾਹਾ, 22 ਅਕਤੂਬਰ (ਜਸਵੀਰ ਝੱਜ) - ਸ. ਸ. ਸ. ਸਕੂਲ ਰਾਮਪੁਰ ਵਿਖੇ ਹਾਕੀ ਦਾ ਜ਼ਿਲ੍ਹਾ ਪੱਧਰੀ ਟੂਰਨਾਮੈਂਟ ਕਰਵਾਇਆ ਗਿਆ | ਜਿਸ ਦਾ ਉਦਘਾਟਨ ਸਕੂਲ ਦੇ ਪਿ੍ੰਸੀਪਲ ਸ੍ਰੀਮਤੀ ਪਵਿੱਤਰ ਕੌਰ ਨੇ ਕੀਤਾ | ਜਿਸ ਵਿਚ ਲੁਧਿਆਣੇ ਜ਼ਿਲ੍ਹੇ ਦੀਆਂ ਵੱਖ-ਵੱਖ ਜ਼ੋਨਾਂ ਦੀਆਂ ਟੀਮਾਂ ...

ਪੂਰੀ ਖ਼ਬਰ »

ਗੁਰਦੁਆਰਾ ਪਾਤਸ਼ਾਹੀ ਛੇਵੀਂ ਪਿੰਡ ਇਕੋਲਾਹਾ ਦੀ ਡਿਊਢੀ ਉਸਾਰੀ ਸ਼ੁਰੂ

ਖੰਨਾ, 22 ਅਕਤੂਬਰ (ਹਰਜਿੰਦਰ ਸਿੰਘ ਲਾਲ)-ਗੁਰਦੁਆਰਾ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਪਾਤਸ਼ਾਹੀ ਛੇਵੀਂ ਪਿੰਡ ਇਕੋਲਾਹਾ ਦੀ ਡਿਊਢੀ ਦੀ ਉਸਾਰੀ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ | ਪੰਜ ਪਿਆਰਿਆਂ ਤੇ ਬਾਬਾ ਗੁਰਮੇਲ ਸਿੰਘ ਕਾਰ ਸੇਵਾ ਵਾਲਿਆਂ ਵਲੋਂ ਟੱਪਾ ਲਗਾ ਕੇ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਵਾਲੀਬਾਲ ਟੂਰਨਾਮੈਂਟ ਸਹਾਰਨ ਮਾਜਰਾ ਕਲੱਬ ਨੇ ਜਿੱਤਿਆ

ਖੰਨਾ, 22 ਅਕਤੂਬਰ (ਹਰਜਿੰਦਰ ਸਿੰਘ ਲਾਲ)-ਦੂਸਰਾ ਵਾਲੀਬਾਲ ਟੂਰਨਾਮੈਂਟ ਨਰੇਸ਼ ਚੰਦਰ ਸਟੇਡੀਅਮ ਖੰਨਾ ਵਿਖੇ ਕਰਵਾਇਆ ਗਿਆ | ਸ਼ਾਨੋ ਸ਼ੌਕਤ ਨਾਲ ਸਮਾਪਤ ਹੋਏ ਇਸ ਟੂਰਨਾਮੈਂਟ ਵਿਚ ਪਹਿਲਾ ਸਥਾਨ ਸਹਾਰਨ ਮਾਜਰਾ ਕਲੱਬ ਅਤੇ ਦੂਜਾ ਸਥਾਨ ਬੀ. ਡੀ. ਕਲੱਬ ਖੰਨਾ ਨੇ ਜਿੱਤਿਆ ...

ਪੂਰੀ ਖ਼ਬਰ »

ਸੀ. ਬੀ. ਐੱਸ. ਸੀ. ਦੀ ਤਰ੍ਹਾਂ ਪੰਜਾਬ ਸਕੂਲ ਸਿੱਖਿਆ ਬੋਰਡ ਵੀ ਮਾਨਤਾ ਲੈਣ ਲਈ ਨਿਯਮਾਂ 'ਚ ਢਿੱਲ ਦੇਵੇ-ਪਿ੍ੰਸੀਪਲ ਜਤਿੰਦਰ ਸ਼ਰਮਾ

ਦੋਰਾਹਾ, 22 ਅਕਤੂਬਰ (ਮਨਜੀਤ ਸਿੰਘ ਗਿੱਲ) - ਸੀ. ਬੀ. ਐੱਸ. ਸੀ. ਦੁਆਰਾ ਪ੍ਰਾਈਵੇਟ ਸਕੂਲਾਂ ਨੂੰ ਐਫ਼ੀਲੀਏਸ਼ਨ ਦੇਣ ਲਈ ਨਿਯਮਾਂ 'ਚ ਢਿੱਲ ਦਿੱਤੀ ਗਈ ਅਤੇ ਇਸ ਨਾਲ ਪੰਜਾਬ ਸਕੂਲ ਸਿੱਖਿਆ ਬੋਰਡ ਤੋਂ ਐਫ਼ੀਲੀਏਸ਼ਨ ਲੈਣ ਵਾਲੇ ਸਕੂਲਾਂ 'ਤੇ ਪ੍ਰਭਾਵ ਪਵੇਗਾ | ਇਹ ਵਿਚਾਰ ...

ਪੂਰੀ ਖ਼ਬਰ »

ਰੇਲ ਹਾਦਸੇ ਲਈ ਕੇਂਦਰ ਸਰਕਾਰ ਤੇ ਰੇਲ ਵਿਭਾਗ ਪੂਰੀ ਤਰ੍ਹਾਂ ਜ਼ਿੰਮੇਵਾਰ-ਰਾਮੂਵਾਲੀਆ

ਅੰਮਿ੍ਤਸਰ, 22 ਅਕਤੂਬਰ (ਹਰਮਿੰਦਰ ਸਿੰਘ)-ਸਮਾਜਵਾਦੀ ਪਾਰਟੀ ਦੇ ਪੰਜਾਬ ਅਤੇ ਚੰਡੀਗੜ੍ਹ ਤੋਂ ਇੰਚਾਰਜ, ਸਾਬਕਾ ਕੇਂਦਰੀ ਮੰਤਰੀ ਸ. ਬਲਵੰਤ ਸਿੰਘ ਰਾਮੂਵਾਲੀਆ ਦਸਹਿਰੇ ਮੌਕੇ ਵਾਪਰੇ ਰੇਲ ਹਾਦਸੇ 'ਚ ਫੱਟੜ ਹੋਣ ਵਾਲੇ ਲੋਕਾਂ ਦਾ ਹਾਲ ਜਾਣਨ ਲਈ ਵੱਖ-ਵੱਖ ਹਸਪਤਾਲਾਂ ...

ਪੂਰੀ ਖ਼ਬਰ »

ਰਾਮਗੜ੍ਹ ਸਰਦਾਰਾਂ ਵਿਖੇ ਪੂਰਨਮਾਸ਼ੀ ਦੇ ਦਿਹਾੜਾ ਸਬੰਧੀ ਸਮਾਗਮ ਕੱਲ੍ਹ

ਮਲੌਦ, 22 ਅਕਤੂਬਰ (ਦਿਲਬਾਗ ਸਿੰਘ ਚਾਪੜਾ/ਕੁਲਵਿੰਦਰ ਸਿੰਘ ਨਿਜ਼ਾਮਪੁਰ)- ਗੁਰਦੁਆਰਾ ਬਾਬਾ ਵਡਭਾਗ ਸਿੰਘ ਜੀ (ਰਜਿ.) ਪਿੰਡ ਰਾਮਗੜ੍ਹ ਸਰਦਾਰਾਂ ਵਿਖੇ ਪੂਰਨਮਾਸ਼ੀ ਦਾ ਦਿਹਾੜਾ 24 ਅਕਤੂਬਰ ਨੂੰ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ | ਜਾਣਕਾਰੀ ਦਿੰਦੇ ਹੋਏ ...

ਪੂਰੀ ਖ਼ਬਰ »

ਨਿਜ਼ਾਮਪੁਰ 'ਚ ਰਸਤਾ ਪੱਕਾ ਕਰਨ ਦੀ ਸ਼ੁਰੂਆਤ ਕਰਵਾਈ

ਮਲੌਦ/ਪਾਇਲ, 22 ਅਕਤੂਬਰ (ਨਿਜ਼ਾਮਪੁਰ)- ਪਿੰਡ ਨਿਜ਼ਾਮਪੁਰ ਵਿਖੇ ਕੱੁਝ ਤਕਨੀਕੀ ਕਾਰਨਾਂ ਕਰ ਕੇ ਪਿਛਲੇ ਸਮੇਂ ਤੋਂ ਅਧੂਰੀ ਪਈ ਗਲੀ ਨੂੰ ਇੰਟਰਲਾਕ ਟਾਈਲਾਂ ਨਾਲ ਪੱਕੀ ਕਰਨ ਦਾ ਕੰਮ ਮੁਕੰਮਲ ਕਰਵਾਉਣ ਦਾ ਰਸਮੀਂ ਉਦਘਾਟਨ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਯਾਦਵਿੰਦਰ ...

ਪੂਰੀ ਖ਼ਬਰ »

ਗਲੋਬਲ ਐਜੂਕੇਸ਼ਨ ਐਾਡ ਸਟੱਡੀ ਅਬਰੌਡ ਰਾਏਕੋਟ ਦੇ ਵਿਦਿਆਰਥੀਆਂ ਨੇ ਆਈਲਟਸ 'ਚ ਵਧੀਆ ਬੈਂਡ ਪ੍ਰਾਪਤ ਕੀਤੇ

ਰਾਏਕੋਟ, 22 ਅਕਤੂਬਰ (ਬਲਵਿੰਦਰ ਸਿੰਘ ਲਿੱਤਰ)-ਗਲੋਬਲ ਐਜੂਕੇਸ਼ਨ ਐਾਡ ਸਟੱਡੀ ਅਬਰੌਡ ਰਾਏਕੋਟ ਦੇ ਵਿਦਿਆਰਥੀਆਂ ਵਲੋਂ ਹਰ ਸ਼ੈਸਨ ਦੇ ਵਿਚ ਵਧੀਆ ਬੈਂਡ ਪ੍ਰਾਪਤ ਕਰਕੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ ਜਾਂਦਾ ਹੈ | ਇਸ ਮੌਕੇ ਗਲੋਬਲ ਐਜੂਕੇਸ਼ਨ ਐਾਡ ਸਟੱਡੀ ਅਬਰੌਡ ਦੇ ...

ਪੂਰੀ ਖ਼ਬਰ »

ਲੁਧਿਆਣਾ ਤੇ ਖੰਨਾ 'ਚ ਪਟਾਕੇ ਵੇਚਣ ਲਈ ਲਾਇਸੰਸ 29 ਨੂੰ ਜਾਰੀ ਹੋਣਗੇ

ਖੰਨਾ, 22 ਅਕਤੂਬਰ (ਹਰਜਿੰਦਰ ਸਿੰਘ ਲਾਲ)-ਡਿਪਟੀ ਕਮਿਸ਼ਨਰ ਸ੍ਰੀ ਪ੍ਰਦੀਪ ਕੁਮਾਰ ਅਗਰਵਾਲ ਨੇ ਕਿਹਾ ਹੈ ਕਿ ਜ਼ਿਲ੍ਹਾ ਲੁਧਿਆਣਾ ਅਤੇ ਖੰਨਾ ਵਿਚ ਪਟਾਕੇ ਵੇਚਣ ਲਈ ਲਾਇਸੰਸ ਪ੍ਰਾਪਤ ਕਰਨ ਲਈ ਇੱਛੁਕ ਵਿਅਕਤੀ/ਪਾਰਟੀਆਂ ਆਪਣੀਆਂ ਅਰਜ਼ੀਆਂ 26 ਅਕਤੂਬਰ ਤੱਕ ਜਮਾਂ ਕਰਵਾ ...

ਪੂਰੀ ਖ਼ਬਰ »

ਮੈਨੇਜਰ ਮਾਂਗੇਵਾਲ ਦੀਆਂ ਸੇਵਾਵਾਂ ਦੀ ਸ਼ਲਾਘਾ

ਬੀਜਾ, 22 ਅਕਤੂਬਰ (ਰਣਧੀਰ ਸਿੰਘ ਧੀਰਾ)-ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਗੁਰਦੁਆਰਾ ਮੰਜੀ ਸਾਹਿਬ ਕੋਟਾਂ ਦੇ ਬਦਲੀ ਹੋਏ ਮੈਨੇਜਰ ਜਸਵਿੰਦਰ ਸਿੰਘ ਮਾਂਗੇਵਾਲ ਦੇ ਸਨਮਾਨ ਵਿਚ ਵਿਸ਼ੇਸ਼ ਸਮਾਗਮ ਕਰਵਾਇਆ ਗਿਆ¢ ਜਿਸ ਵਿਚ ਸ਼ਰੋਮਣੀ ਕਮੇਟੀ ...

ਪੂਰੀ ਖ਼ਬਰ »

2 ਬੱਚਿਆਂ ਸਮੇਤ ਮਾਂ ਵਲੋਂ ਖ਼ੁਦਕੁਸ਼ੀ ਕਰਨ ਦਾ ਖ਼ਦਸ਼ਾ • ਕੱਪੜੇ, ਸਕੂਟਰੀ ਤੇ ਚੱਪਲਾਂ ਨਹਿਰ ਕਿਨਾਰਿਓਾ ਮਿਲੀਆਂ • ਪੁਲਿਸ ਵਲੋਂ ਕੇਸ ਦਰਜ

ਖੰਨਾ, 22 ਅਕਤੂਬਰ (ਹਰਜਿੰਦਰ ਸਿੰਘ ਲਾਲ/ਮਨਜੀਤ ਸਿੰਘ ਧੀਮਾਨ)-ਕਥਿਤ ਰੂਪ ਵਿਚ ਸਹੁਰੇ ਪਰਿਵਾਰ ਤੋਂ ਤੰਗ ਹੋ ਕੇ ਇਕ ਔਰਤ ਵਲੋਂ ਆਪਣੇ ਬੱਚਿਆਂ ਸਮੇਤ ਨਹਿਰ ਵਿਚ ਛਾਲ ਮਾਰ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲਏ ਜਾਣ ਦੀ ਖ਼ਬਰ ਹੈ | ਭਾਵੇਂ ਅਜੇ ਤੱਕ ਔਰਤ ਅਤੇ ਬੱਚਿਆਂ ...

ਪੂਰੀ ਖ਼ਬਰ »

ਕੁਲਾਰ ਹਸਪਤਾਲ ਬੀਜਾ ਦੇ ਮਾਹਿਰ ਡਾਕਟਰ ਨੇ ਬੰਗਲੌਰ 'ਚ ਸਾਊਥ ਇੰਡੀਆ ਦੀ ਕਾਨਫ਼ਰੰਸ 'ਚ ਕੀਤੀ ਸ਼ਿਰਕਤ

ਬੀਜਾ, 22 ਅਕਤੂਬਰ (ਕਸ਼ਮੀਰਾ ਸਿੰਘ ਬਗ਼ਲੀ)-ਵਿਦੇਸ਼ੀ ਤਕਨੀਕ ਨਾਲ ਲੈਸ ਕੁਲਾਰ ਹਸਪਤਾਲ ਬੀਜਾ (ਖੰਨਾ) ਵਿਖੇ ਇਕ ਦਹਾਕੇ ਤੋਂ ਆਰਥੋ ਵਿਭਾਗ ਦੇ ਮੁਖੀ ਦੇ ਤੌਰ 'ਤੇ ਸੇਵਾ ਨਿਭਾ ਰਹੇ ਅਸਟਰੇਲੀਆ ਤੋਂ ਸਿੱਖਿਅਤ ਡਾਕਟਰ ਦੀਪਕ ਮਹਿਤਾ ਨੇ ਆਧੁਨਿਕ ਤਕਨੀਕਾਂ ਨਾਲ ਸੂਬੇ ਤੇ ...

ਪੂਰੀ ਖ਼ਬਰ »

ਸਹਿਕਾਰੀ ਖੇਤੀਬਾੜੀ ਸਭਾ ਮਹਿਦੂਦਾਂ ਦੇ ਮੈਂਬਰਾਂ ਦੀ ਚੋਣ

ਸਮਰਾਲਾ 22 ਅਕਤੂਬਰ (ਬਲਜੀਤ ਸਿੰਘ ਬਘੌਰ)- ਸਹਿਕਾਰੀ ਖੇਤੀਬਾੜੀ ਸਭਾ ਮਹਿਦੂਦਾਂ ਦੀ ਮੈਂਬਰਾਂ ਦੀ ਚੋਣ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਜਤਿੰਦਰ ਸਿੰਘ ਜੋਗਾ ਬਲਾਲਾ ਤੇ ਸੰਮਤੀ ਮੈਂਬਰ ਸੁਖਵੀਰ ਸਿੰਘ ਪੱਪੀ ਦੀ ਦੇਖ ਰੇਖ ਹੇਠ ਸਰਬਸੰਮਤੀ ਨਾਲ ਮੁਕੰਮਲ ਹੋ ਗਈ | ਸ. ਜੋਗਾ ...

ਪੂਰੀ ਖ਼ਬਰ »

ਪਿਛਲੇ ਲੰਮੇ ਸਮੇਂ ਤੋਂ ਜੀ. ਟੀ. ਰੋਡ ਮੰਜੀ ਸਾਹਿਬ ਕੋਟਾਂ ਸਾਹਮਣੇ ਸੜਕ 'ਤੇ ਪਏ ਟੋਏ ਹਾਦਸਿਆਂ ਨੂੰ ਦੇ ਰਹੇ ਸੱਦਾ

ਬੀਜਾ, 22 ਅਕਤੂਬਰ (ਰਣਧੀਰ ਸਿੰਘ ਧੀਰਾ)-ਜੀ. ਟੀ. ਰੋਡ 'ਤੇ ਸਥਿਤ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਗੁਰਦੁਆਰਾ ਮੰਜੀ ਸਾਹਿਬ ਕੋਟਾਂ ਸਾਹਮਣੇ ਸਰਵਿਸ ਰੋਡ ਸੜਕ 'ਤੇ ਪਿਛਲੇ ਇਕ ਸਾਲ ਪਏ ਵੱਡੇ ਟੋਏ ਰੋਜ਼ਾਨਾਂ ਹਾਦਸਿਆਂ ਨੂੰ ਸੱਦਾ ਦੇ ਰਹੇ ਹਨ ਅਤੇ ...

ਪੂਰੀ ਖ਼ਬਰ »

ਸੱਤਿਆ ਭਾਰਤੀ ਸਕੂਲ ਗੋਸਲ ਵਿਖੇ ਖੇਡ ਦਿਵਸ ਮਨਾਇਆ

ਮਲੌਦ, 22 ਅਕਤੂਬਰ (ਦਿਲਬਾਗ ਸਿੰਘ ਚਾਪੜਾ/ਕੁਲਵਿੰਦਰ ਸਿੰਘ ਨਿਜ਼ਾਮਪੁਰ)-ਸੱਤਿਆ ਭਾਰਤੀ ਸਕੂਲ ਗੋਸਲ ਵਿਖੇ ਅੱਜ ਖੇਡ ਦਿਵਸ ਮਨਾਇਆ ਗਿਆ | ਇਸ ਮੌਕੇ ਮੱੁਖ ਮਹਿਮਾਨ ਵਜੋਂ ਬਲਾਕ ਸੰਮਤੀ ਮੈਂਬਰ ਗੁਰਮੇਲ ਸਿੰਘ ਗਿੱਲ ਬੇਰ ਕਲਾਂ, ਕਾਂਗਰਸੀ ਆਗੂ ਜੈਪਾਲ ਬਾਵਾ ਪੰਚ ਗੋਸਲ ...

ਪੂਰੀ ਖ਼ਬਰ »

ਸਰਕਾਰੂ ਮੱਲ ਸਕੂਲ 'ਚ ਇੰਸ: ਜਸਪ੍ਰੀਤ ਸਿੰਘ ਨੇ ਬੱਚਿਆਂ ਨੂੰ ਜਾਗਰੂਕ ਕੀਤਾ

ਖੰਨਾ, 22 ਅਕਤੂਬਰ (ਹਰਜਿੰਦਰ ਸਿੰਘ ਲਾਲ)-ਲਾਲਾ ਸਰਕਾਰੂ ਮੱਲ ਸਰਵਹਿੱਤਕਾਰੀ ਸੀਨੀ: ਸੈਕ: ਸਕੂਲ ਵਿੱਦਿਆ ਮੰਦਰ ਖੰਨਾ ਵਿਖੇ ਇੰਸਪੈਕਟਰ ਜਸਪ੍ਰੀਤ ਸਿੰਘ ਇੰਸਪੈਕਟਰ ਸਾਂਝ ਕੇਂਦਰ ਖੰਨਾ ਨੇ ਟਰੈਵਲ ਏਜੰਟਾਂ ਬਾਰੇ ਵਿਦਿਆਰਥੀਆਂ ਨੂੰ ਜ਼ਰੂਰੀ ਜਾਣਕਾਰੀ ਦਿੱਤੀ ਅਤੇ ...

ਪੂਰੀ ਖ਼ਬਰ »

ਪਿ੍ੰ: ਝਾਂਜੀ ਨੂੰ ਪ੍ਰੋ: ਮੋਹਨ ਸਿੰਘ ਫਾਊਾਡੇਸ਼ਨ ਵਲੋਂ ਸਨਮਾਨਿਤ ਕੀਤਾ

ਖੰਨਾ, 22 ਅਕਤੂਬਰ (ਹਰਜਿੰਦਰ ਸਿੰਘ ਲਾਲ)-ਏ. ਐੱਸ. ਕਾਲਜ ਖੰਨਾ ਦੇ ਪਿ੍ੰਸੀਪਲ ਡਾ. ਆਰ. ਐੱਸ. ਝਾਂਜੀ ਨੂੰ ਪ੍ਰੋਫ਼ੈਸਰ ਮੋਹਨ ਸਿੰਘ ਮੈਮੋਰੀਅਲ ਫਾੳਾੂਡੇਸ਼ਨ (ਰਜਿ:), ਲੁਧਿਆਣਾ ਵਲੋਂ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ¢ ਉਨ੍ਹਾਂ ਦਾ ਇਹ ਵਿਸ਼ੇਸ਼ ਸਨਮਾਨ ਵਿੱਦਿਆ ...

ਪੂਰੀ ਖ਼ਬਰ »

ਖੰਨਾ ਦੇ ਨਵੇਂ ਏ. ਡੀ. ਸੀ ਜਸਪਾਲ ਸਿੰਘ ਗਿੱਲ ਨੇ ਸੰਭਾਲਿਆ ਅਹੁਦਾ

ਖੰਨਾ, 22 ਅਕਤੂਬਰ (ਹਰਜਿੰਦਰ ਸਿੰਘ ਲਾਲ)-ਖੰਨਾ ਦੇ ਨਵੇਂ ਏ. ਡੀ. ਸੀ. ਜਸਪਾਲ ਸਿੰਘ ਗਿੱਲ ਪੀ. ਸੀ.ਐਸ. ਨੇ ਅਹੁਦਾ ਸੰਭਾਲ ਲਿਆ | ਏ. ਡੀ. ਸੀ. ਜਸਪਾਲ ਸਿੰਘ ਗਿੱਲ ਦੇ ਦੇ ਦਫ਼ਤਰ ਪਹੰੁਚਣ 'ਤੇ ਦਫ਼ਤਰ ਕਰਮਚਾਰੀਆਂ ਅਤੇ ਅਧਿਕਾਰੀਆਂ ਵਲੋਂ ਸਵਾਗਤ ਕੀਤਾ ਗਿਆ | ਇਸ ਮੌਕੇ ਉਨ੍ਹਾਂ ...

ਪੂਰੀ ਖ਼ਬਰ »

ਕੈਮੀਕਲ ਭਰੇ ਟਰੱਕ ਨੂੰ ਲੱਗੀ ਅੱਗ, ਫਾਇਰ ਬਿ੍ਗੇਡ ਨੇ ਪਾਇਆ ਕਾਬੂ

ਖੰਨਾ, 22 ਅਕਤੂਬਰ (ਦਵਿੰਦਰ ਸਿੰਘ ਗੋਗੀ)-ਅੱਜ ਸਵੇਰੇ ਜੀ. ਟੀ. ਰੋਡ 'ਤੇ ਇਕ ਟਰੱਕ ਨੂੰ ਅੱਗ ਲੱਗ ਜਾਣ ਕਾਰਨ ਸਹਿਮ ਦਾ ਮਾਹੌਲ ਬਣ ਗਿਆ | ਕਿਉਂਕਿ ਇਸ ਟਰੱਕ ਵਿਚ ਕੋਈ ਜਲਨਸ਼ੀਲ ਕੈਮੀਕਲ ਸੀ, ਜੇਕਰ ਅੱਗ 'ਤੇ ਸਮੇਂ ਸਿਰ ਕਾਬੂ ਨਾ ਪਾਇਆ ਜਾਂਦਾ ਤਾਂ ਵੱਡਾ ਹਾਦਸਾ ਹੋ ਸਕਦਾ ਸੀ ...

ਪੂਰੀ ਖ਼ਬਰ »

ਸੈਕਰਡ ਹਾਰਟ ਸਕੂਲ ਖੰਨਾ 'ਚ ਰੋਬੋਟਿਕਸ 'ਤੇ ਸੈਮੀਨਾਰ

ਖੰਨਾ, 22 ਅਕਤੂਬਰ (ਹਰਜਿੰਦਰ ਸਿੰਘ ਲਾਲ)-ਸੈਕਰਡ ਹਾਰਟ ਕਾਨਵੈਂਟ ਸੀਨੀ: ਸੈਕ: ਸਕੂਲ ਖੰਨਾ ਵਿਖੇ ਬਾਬਾ ਬੰਦ ਸਿੰਘ ਬਹਾਦਰ ਕਾਲਜ ਫ਼ਤਿਹਗੜ੍ਹ ਸਾਹਿਬ ਵਲੋਂ ਡਾ. ਸਿਧਾਰਥ ਸਾਹਾ ਅਤੇ ਪ੍ਰੋ. ਰਵਨੀਤ ਕੌਰ ਰਿਸੋਰਸ ਪਰਸਨ ਵਲੋਂ ਗਿਆਰ੍ਹਵੀਂ ਅਤੇ ਬਾਰ੍ਹਵੀਂ ਦੇ ਵਿਗਿਆਨ ...

ਪੂਰੀ ਖ਼ਬਰ »

ਸ਼ਾਹਪੁਰ ਵਾਸੀਆਂ ਨੇ ਟੁੱਟੀ ਸੜਕ ਦੇ ਡੂੰਘੇ ਟੋਏ ਭਰੇ

ਪਾਇਲ, 22 ਅਕਤੂਬਰ (ਨਿਜ਼ਾਮਪੁਰ/ਰਜਿੰਦਰ ਸਿੰਘ)-ਨੇੜਲੇ ਪਿੰਡ ਸ਼ਾਹਪੁਰ ਦੇ ਵਾਸੀਆਂ ਨੇ ਟੁੱਟੀ ਸੜਕ ਦੇ ਟੋਏ ਭਰ ਕੇ ਸੜਕ ਨੂੰ ਮੋਟਰ ਗੱਡੀਆਂ ਚੱਲਣ ਯੋਗ ਬਣਾਇਆ | ਇਸ ਸਬੰਧੀ ਸੋਸ਼ਲ ਆਗੂ ਸੁਰਿੰਦਰ ਸਿੰਘ ਸ਼ਾਹਪੁਰ ਨੇ ਦੱਸਿਆ ਕਿ ਭੱਠੇ ਤੋਂ ਪਿੰਡ ਨੂੰ ਜਾਣ ਵਾਲੀ ...

ਪੂਰੀ ਖ਼ਬਰ »

ਗੁ: ਗੁਰੂ ਅੰਗਦ ਦੇਵ ਵਿਖੇ ਗੁਰੂ ਰਾਮ ਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਜਾਵੇਗਾ

ਖੰਨਾ, 22 ਅਕਤੂਬਰ (ਹਰਜਿੰਦਰ ਸਿੰਘ ਲਾਲ)-ਗੁਰਦੁਆਰਾ ਸ੍ਰੀ ਗੁਰੂ ਅੰਗਦ ਦੇਵ ਜੀ ਅਮਲੋਹ ਰੋਡ ਖੰਨਾ ਵਿਖੇ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ | ਇਸ ਸਬੰਧੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਤਿਆਰੀਆਂ ਮੁਕੰਮਲ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX