ਤਾਜਾ ਖ਼ਬਰਾਂ


ਟਾਂਗਰਾ ਨੇੜੇ 2 ਗੱਡੀਆਂ ਦੀ ਟੱਕਰ 'ਚ 2 ਦੀ ਮੌਤ
. . .  10 minutes ago
ਟਾਂਗਰਾ ,17 ਜਨਵਰੀ ( ਹਰਜਿੰਦਰ ਸਿੰਘ ਕਲੇਰ ) - ਜੀ ਟੀ ਰੋਡ ਟਾਂਗਰਾ ਵਿਖੇ ਦੋ ਕਾਰਾ ਦੀ ਆਪਸੀ ਜ਼ਬਰਦਸਤ ਟੱਕਰ ਹੋਣ ਕਰਕੇ ਗੱਡੀਆਂ ਵਿਚ ਸਵਾਰ ਬੁਰੀ ਤਰ੍ਹਾਂ ਫੱਟੜ ਹੋਣ ਕਰਕੇ 2 ਸਵਾਰਾਂ ਦੀ ਮੌਤ ਹੋ ਗਈ ਤੇ ...
ਸਾਬਕਾ ਕੈਬਨਿਟ ਮੰਤਰੀ ਰਣੀਕੇ ਦੀ ਅਗਵਾਈ 'ਚ ਅਕਾਲੀ ਵਰਕਰਾਂ ਵੱਲੋਂ ਥਾਣਾ ਕੰਬੋਅ ਮੂਹਰੇ ਧਰਨਾ
. . .  16 minutes ago
ਰਾਜਾਸਾਂਸੀ, 17 ਜਨਵਰੀ (ਹਰਦੀਪ ਸਿੰਘ ਖੀਵਾ)- ਵਿਧਾਨ ਸਭਾ ਹਲਕਾ ਅਟਾਰੀ ਦੇ ਅਧੀਨ ਆਉਂਦੇ ਪਿੰਡ ਧੌਲ਼ ਕਲਾਂ ਦੇ ਅਕਾਲੀ ਵਰਕਰ ਚੈਂਚਲ ਸਿੰਘ ਤੇ ਕਾਂਗਰਸ ਪਾਰਟੀ ਦੇ ਇਸ਼ਾਰੇ 'ਤੇ ਪੁਲਿਸ ਥਾਣਾ ਕੰਬੋਅ ਵੱਲੋਂ ਝੂਠਾ ਮੁਕੱਦਮਾ ਦਰਜ ਕਰਨ ...
ਰਾਜਕੋਟ ਦੂਸਰਾ ਵਨਡੇ : ਭਾਰਤ ਨੇ ਆਸਟਰੇਲੀਆ ਨੂੰ 36 ਦੌੜਾਂ ਨਾਲ ਹਰਾਇਆ
. . .  about 1 hour ago
ਮੋਟਰਸਾਈਕਲ ਤੇ ਇਨੋਵਾ ਕਾਰ ਦੀ ਆਹਮੋ-ਸਾਹਮਣੀ ਟੱਕਰ 'ਚ 1 ਦੀ ਮੌਤ
. . .  about 2 hours ago
ਭਿੰਡੀ ਸੈਦਾਂ,17 ਜਨਵਰੀ ( ਪ੍ਰਿਤਪਾਲ ਸਿੰਘ ਸੂਫ਼ੀ )- ਪੁਲਿਸ ਥਾਣਾ ਭਿੰਡੀ ਸੈਦਾਂ ਅਧੀਨ ਪੈਂਦੇ ਪਿੰਡ ਜਸਰਾਓਰ ਦੇ ਅੱਡੇ ‘ਤੇ ਸਥਿਤ ਬੱਤਰਾ ਪੈਟਰੋਲ ਪੰਪ ਦੇ ਨਜ਼ਦੀਕ ਦੇਰ ਸ਼ਾਮੀੰ ਇਨੋਵਾ ਗੱਡੀ ਤੇ ਬੁਲੇਟ ਮੋਟਰਸਾਈਕਲ ...
ਮਾਈਨਿੰਗ ਮਾਫ਼ੀਆ ਦੇ ਕਰਿੰਦਿਆਂ ਨੇ ਪੁਲਿਸ ਚੌਕੀ ਇੰਚਾਰਜ ਸਮੇਤ ਤਿੰਨ ਮੁਲਾਜ਼ਮਾਂ ਨਾਲ ਕੀਤੀ ਕੁੱਟਮਾਰ
. . .  about 2 hours ago
ਡੇਰਾਬਸੀ,17 ਜਨਵਰੀ ( ਸ਼ਾਮ ਸਿੰਘ ਸੰਧੂ )-ਹਰਿਆਣਾ 'ਚ ਮਾਈਨਿੰਗ ਕਰਨ ਵਾਲਿਆਂ ਦਾ ਪਿੱਛਾ ਕਰਦਿਆਂ ਪੰਜਾਬ ਦੀ ਹੱਦ 'ਚ ਵੜੇ ਹਰਿਆਣਾ ਪੁਲਿਸ ਦੇ ਇੱਕ ਚੌਕੀ ਇੰਚਾਰਜ ਸਮੇਤ ਮੁਲਾਜ਼ਮਾਂ ਨੂੰ ਮਾਈਨਿੰਗ ਮਾਫ਼ੀਆ ਦੇ ਕਰਿੰਦਿਆਂ ਨੇ ਘੇਰ...
ਰਾਜਕੋਟ ਦੂਸਰਾ ਵਨਡੇ : 16 ਓਵਰਾਂ ਮਗਰੋਂ ਆਸਟਰੇਲੀਆ 86/2 'ਤੇ , ਟੀਚਾ 341 ਦੌੜਾਂ ਦਾ
. . .  about 3 hours ago
ਅਧਿਆਪਕਾਂ ਦੀਆਂ ਖਾਲੀ ਅਸਾਮੀਆਂ ਦੇ ਰੋਸ ਵਜੋਂ ਸ਼ੁਤਰਾਣਾ ਸਕੂਲ ਅੱਗੇ ਵਿਦਿਆਰਥੀਆਂ ਨੇ ਲਾਇਆ ਧਰਨਾ
. . .  about 3 hours ago
ਸ਼ੁਤਰਾਣਾ, 17 ਜਨਵਰੀ (ਬਲਦੇਵ ਸਿੰਘ ਮਹਿਰੋਕ)- ਪਟਿਆਲਾ ਜ਼ਿਲ੍ਹੇ ਦੇ ਕਸਬਾ ਸ਼ੁਤਰਾਣਾ ਵਿਖੇ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਵਿਚ ਅਧਿਆਪਕਾਂ ਦੀ ਘਾਟ ਹੋਣ ਕਰਕੇ ਵਿਦਿਆਰਥੀਆਂ ਦੀ ਪੜ੍ਹਾਈ ਦੇ ਹੋ ਰਹੇ ਭਾਰੀ ਨੁਕਸਾਨ ਕਾਰਨ ਸਕੂਲ ਦੇ ਵਿਦਿਆਰਥੀਆਂ ਨੇ ਸਕੂਲ...
ਪੰਜਾਬ ਰਾਜ ਅਧਿਆਪਕ ਯੋਗਤਾ ਟੈੱਸਟ 19 ਜਨਵਰੀ ਨੂੰ
. . .  about 3 hours ago
ਅਜਨਾਲਾ, 17 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ) - ਸਿੱਖਿਆ ਵਿਭਾਗ ਵੱਲੋਂ ਪੰਜਾਬ ਰਾਜ ਅਧਿਆਪਕ ਯੋਗਤਾ ਟੈੱਸਟ 19 ਜਨਵਰੀ ਦਿਨ ਐਤਵਾਰ ਨੂੰ ਲਿਆ ਜਾ ਰਿਹਾ ਹੈ । ਇਸ ਦੇ ਸਬੰਧ ਵਿਚ ਸਕੂਲ ਸਿੱਖਿਆ ਸਕੱਤਰ-ਕਮ-ਚੇਅਰਮੈਨ ਪੰਜਾਬ ਸਕੂਲ ਸਿੱਖਿਆ ਬੋਰਡ ਕ੍ਰਿਸ਼ਨ ਕੁਮਾਰ...
ਰਾਜਕੋਟ ਦੂਸਰਾ ਵਨਡੇ : 10 ਓਵਰਾਂ ਮਗਰੋਂ ਆਸਟਰੇਲੀਆ 55/1 'ਤੇ , ਟੀਚਾ 341 ਦੌੜਾਂ ਦਾ
. . .  about 4 hours ago
ਸ਼੍ਰੋਮਣੀ ਅਕਾਲੀ ਦਲ ਦੇ ਐਸ.ਸੀ ਵਿੰਗ ਦੇ ਜਰਨਲ ਸਕੱਤਰ ਵਲੋਂ ਆਪਣੇ ਅਹੁਦੇ ਤੋਂ ਅਸਤੀਫਾ
. . .  about 4 hours ago
ਭਵਾਨੀਗੜ੍ਹ, 17 ਜਨਵਰੀ (ਰਣਧੀਰ ਸਿੰਘ ਫੱਗੂਵਾਲਾ)- ਸ਼੍ਰੋਮਣੀ ਅਕਾਲੀ ਦਲ ਦੇ ਐਸ.ਸੀ ਵਿੰਗ ਦੇ ਸੂਬਾ ਜਰਨਲ ਸਕੱਤਰ ਰਾਮ ਸਿੰਘ ਮੱਟਰਾਂ ਵਲੋਂ ਆਪਣੇ ਅਹੁਦੇ ਤੋਂ ਅਸਤੀਫਾ ਦੇਣ ਦਾ ਐਲਾਨ ਕੀਤਾ। ਇਸ ਸਬੰਧੀ ਅਸਤੀਫੇ ਦੀਆਂ ਕਾਪੀਆਂ ਦਿੰਦਿਆਂ ਰਾਮ ਸਿੰਘ ਮੱਟਰਾਂ...
ਮੇਰੇ ਕੋਲ ਚਾਪਲੂਸ ਵਰਕਰ ਰਹਿਣ ਦੂਰ, ਸਿਰਫ਼ ਕੰਮ ਕਰਨ ਵਾਲਿਆਂ ਨੂੰ ਦਿੱਤੀ ਜਾਵੇਗੀ ਤਰਜੀਹ - ਅਸ਼ਵਨੀ ਸ਼ਰਮਾ
. . .  about 4 hours ago
ਦਿਨ ਦਿਹਾੜੇ ਲੁਟੇਰਿਆਂ ਨੇ ਬੈਂਕ 'ਚੋਂ ਲੁੱਟੇ ਛੇ ਲੱਖ
. . .  about 4 hours ago
ਸਰਹਾਲੀ ਕਲਾਂ, 17 ਜਨਵਰੀ (ਅਜੈ ਸਿੰਘ ਹੁੰਦਲ) - ਪਿੰਡ ਠੱਠੀਆਂ ਮਹੰਤਾਂ ਸਥਿਤ ਐਕਸਿਸ ਬੈਂਕ ਬ੍ਰਾਂਚ 'ਚੋਂ ਚਿੱਟੇ ਲੁਟੇਰੇ ਛੇ ਲੱਖ ਦੀ ਨਗਦੀ ਲੈ ਕੇ ਫ਼ਰਾਰ ਹੋ ਗਏ। ਲੁਟੇਰੇ ਏਨੇ ਬੇਖੌਫ਼ ਸਨ ਕਿ ਦੁਪਹਿਰ ਦੇ ਤਕਰੀਬਨ 1.45 'ਤੇ ਘਟਨਾ ਨੂੰ ਅੰਜਾਮ ਦੇ ਚੱਲਦੇ ਬਣੇ। ਇਸ ਘਟਨਾ...
ਇਸ ਦੇਸ਼ ਦਾ ਬਟਵਾਰਾ ਧਰਮ ਦੇ ਆਧਾਰ 'ਤੇ ਹੋਇਆ, ਸੀ.ਏ.ਏ. ਬਿਲਕੁਲ ਠੀਕ ਕਦਮ - ਅਸ਼ਵਨੀ ਸ਼ਰਮਾ
. . .  about 4 hours ago
ਪੰਜਾਬ 'ਚ ਕਾਂਗਰਸ ਸਰਕਾਰ ਮੁਕੰਮਲ ਫੇਲ, ਮੈਨੂੰ ਤਾਂ ਸਰਕਾਰ ਕਹਿਣ 'ਚ ਵੀ ਹਿਚਕਚਾਹਟ ਹੁੰਦੀ ਹੈ - ਅਸ਼ਵਨੀ ਸ਼ਰਮਾ
. . .  about 5 hours ago
ਪਾਰਟੀ ਦੇ ਹਿੱਤ 'ਚ ਕੰਮ ਕਰਨ ਵਾਲਿਆਂ ਨੂੰ ਮੈਂ ਪੂਰਾ ਸਹਿਯੋਗ ਦੇਵਾਂਗਾ,ਭਾਜਪਾ ਇਕ ਪਰਿਵਾਰ - ਅਸ਼ਵਨੀ ਸ਼ਰਮਾ
. . .  about 5 hours ago
ਦਿੱਲੀ ਵਿਧਾਨ ਸਭਾ ਚੋਣਾਂ : ਭਾਜਪਾ ਨੇ ਜਾਰੀ ਕੀਤੀ 57 ਉਮੀਦਵਾਰਾਂ ਦੀ ਸੂਚੀ
. . .  about 5 hours ago
ਪਾਰਟੀ ਪ੍ਰਧਾਨ ਇਕੱਲਾ ਨਹੀਂ, ਸਾਰਿਆਂ ਦੇ ਯੋਗਦਾਨ ਨਾਲ ਚੱਲਦੀ ਹੈ - ਅਸ਼ਵਨੀ ਸ਼ਰਮਾ
. . .  about 5 hours ago
ਭਾਰਤ ਆਸਟ੍ਰੇਲੀਆ ਦੂਸਰਾ ਇਕ ਦਿਨਾਂ ਮੈਚ : ਭਾਰਤ ਨੇ ਆਸਟ੍ਰੇਲੀਆ ਨੂੰ 341 ਦੌੜਾਂ ਦਾ ਦਿੱਤਾ ਟੀਚਾ
. . .  about 5 hours ago
ਮੈਨੂੰ ਪੰਜਾਬ ਦੇ ਸਾਰੇ ਸੀਨੀਅਰ ਭਾਜਪਾ ਲੀਡਰਾਂ ਨਾਲ ਕੰਮ ਕਰਨ ਦਾ ਮਾਣ ਹੋਇਆ ਪ੍ਰਾਪਤ - ਅਸ਼ਵਨੀ ਸ਼ਰਮਾ
. . .  about 5 hours ago
ਨਵੇਂ ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਵਰਕਰਾਂ ਨੂੰ ਕਰ ਰਹੇ ਹਨ ਸੰਬੋਧਨ
. . .  about 5 hours ago
ਨਵੇਂ ਪੰਜਾਬ ਭਾਜਪਾ ਪ੍ਰਧਾਨ ਦੀ ਤਾਜਪੋਸ਼ੀ ਦੌਰਾਨ ਦੀਆਂ ਕੁੱਝ ਤਸਵੀਰਾਂ
. . .  about 5 hours ago
ਪੰਜਾਬ 'ਚ ਹੁਣ ਭਾਜਪਾ ਨਿਭਾਏਗੀ ਵੱਡੇ ਭਰਾ ਦੀ ਭੂਮਿਕਾ - ਮਦਨ ਮੋਹਨ ਮਿੱਤਲ
. . .  about 5 hours ago
ਨਵੇਂ ਪੰਜਾਬ ਭਾਜਪਾ ਪ੍ਰਧਾਨ ਦੀ ਤਾਜਪੋਸ਼ੀ ਦੌਰਾਨ ਭਾਜਪਾ ਲੀਡਰਸ਼ਿਪ ਵੱਲੋਂ 59 ਸੀਟਾਂ 'ਤੇ ਚੋਣ ਲੜਨ ਦਾ ਕੀਤਾ ਗਿਆ ਅਹਿਦ
. . .  about 5 hours ago
ਇਕ ਫਰਵਰੀ ਨੂੰ ਹੋਵੇਗੀ ਨਿਰਭੈਆ ਸਮੂਹਿਕ ਜਬਰ ਜਨਾਹ ਦੇ ਦੋਸ਼ੀਆਂ ਨੂੰ ਫਾਂਸੀ
. . .  about 5 hours ago
ਪੰਜਾਬ ਭਾਜਪਾ ਪ੍ਰਧਾਨ ਦੀ ਤਾਜਪੋਸ਼ੀ ਮੌਕੇ ਮਨੋਰੰਜਨ ਕਾਲੀਆ ਵੱਲੋਂ ਵਰਕਰਾਂ ਨੂੰ ਕੀਤਾ ਜਾ ਰਿਹਾ ਹੈ ਸੰਬੋਧਨ
. . .  about 5 hours ago
10 ਲੱਖ ਦੀ ਰਿਸ਼ਵਤ ਸਮੇਤ ਕਾਬੂ ਰਾਜਪੁਰਾ ਦਾ ਨਾਇਬ ਤਹਿਸੀਲਦਾਰ 3 ਦਿਨ ਦੇ ਰਿਮਾਂਡ 'ਤੇ
. . .  about 6 hours ago
ਅਸ਼ਵਨੀ ਸ਼ਰਮਾ ਦੀ ਤਾਜਪੋਸ਼ੀ ਮੌਕੇ ਜਲੰਧਰ 'ਚ ਇਕੱਠੀ ਹੋਈ ਪੰਜਾਬ ਭਾਜਪਾ ਦੀ ਲੀਡਰਸ਼ਿਪ
. . .  about 6 hours ago
ਐਡਵੋਕੇਟ ਜਨਰਲ ਅਤੁਲ ਨੰਦਾ ਵਲੋਂ ਅਸਤੀਫਾ ਦਿੱਤੇ ਜਾਣ ਦੇ ਚਰਚੇ
. . .  about 6 hours ago
ਅਟਾਰੀ ਨੇੜਿਉਂ ਬੀ.ਐਸ.ਐਫ ਵੱਲੋਂ ਸਾਢੇ ਬਾਰਾਂ ਕਿੱਲੋ ਹੈਰੋਇਨ ਬਰਾਮਦ
. . .  about 6 hours ago
ਚਾਰ ਹਫ਼ਤਿਆਂ 'ਚ ਤਿੰਨ ਸੀਨੀਅਰ ਅਫ਼ਸਰਾਂ ਦਾ ਪੈਨਲ ਬਣਾਉਣ ਦੀ ਹਦਾਇਤ
. . .  about 6 hours ago
ਪ੍ਰਤਾਪ ਬਾਜਵਾ ਨੇ ਪੰਜਾਬ ਦੇ ਐਡਵੋਕੇਟ ਜਨਰਲ ਅਤੁਲ ਨੰਦਾ ਦੀ ਨਿਯੁਕਤੀ 'ਤੇ ਚੁੱਕੇ ਸਵਾਲ
. . .  about 7 hours ago
ਗਵਾਹੀ ਤੋਂ ਰੋਕੇ ਜਾਣ 'ਤੇ ਬੇਅਦਬੀ ਦੇ ਸ਼ਿਕਾਇਤਕਰਤਾ ਨੇ ਹਾਈਕੋਰਟ ਤੋਂ ਮੰਗੀ ਸੁਰੱਖਿਆ
. . .  about 7 hours ago
ਪੁਲਿਸ ਨੂੰ ਚਕਮਾ ਦੇ ਕੇ ਫ਼ਰਾਰ ਫ਼ੌਜੀ ਹਰਪ੍ਰੀਤ ਸਿੰਘ ਦਿੱਲੀ ਤੋਂ ਗ੍ਰਿਫ਼ਤਾਰ
. . .  about 7 hours ago
ਪਾਣੀਆਂ ਦੇ ਮੁੱਦੇ 'ਤੇ ਕੈਪਟਨ ਵੱਲੋਂ 23 ਜਨਵਰੀ ਨੂੰ ਸੱਦੀ ਗਈ ਸਰਬ ਪਾਰਟੀ ਮੀਟਿੰਗ
. . .  about 8 hours ago
ਅਹੁਦੇ 'ਤੇ ਬਣੇ ਰਹਿਣਗੇ ਡੀ.ਜੀ.ਪੀ ਦਿਨਕਰ ਗੁਪਤਾ : ਕੈਪਟਨ
. . .  about 8 hours ago
ਬਰਫ਼ ਦੇ ਤੋਦੇ ਡਿੱਗਣ ਕਾਰਨ ਸ਼ਹੀਦ ਹੋਏ ਜਵਾਨ ਦੇ ਪਰਿਵਾਰ ਲਈ ਕੈਪਟਨ ਵੱਲੋਂ ਮੁਆਵਜ਼ੇ ਦਾ ਐਲਾਨ
. . .  about 8 hours ago
ਪ੍ਰੋ ਸੁਰਜੀਤ ਹਾਂਸ ਦੇ ਅਕਾਲ ਚਲਾਣੇ 'ਤੇ ਸੁਰਿੰਦਰ ਰੱਕੜਾਂ ਵੱਲੋਂ ਕੀਤਾ ਗਿਆ ਦੁੱਖ ਪ੍ਰਗਟ
. . .  about 8 hours ago
ਨਾਗਰਿਕਤਾ ਕਾਨੂੰਨ ਵਿਰੁੱਧ ਦਿੱਲੀ ਦੀ ਜਾਮਾ ਮਸਜਿਦ ਵਿਖੇ ਪ੍ਰਦਰਸ਼ਨ, ਚੰਦਰਸ਼ੇਖਰ ਆਜ਼ਾਦ ਵੀ ਮੌਜੂਦ
. . .  about 9 hours ago
ਖਟਕੜ ਕਲਾਂ ਵਿਖੇ ਭੇਦਭਰੀ ਹਾਲਤ 'ਚ ਪ੍ਰਵਾਸੀ ਭਾਰਤੀ ਦਾ ਕਤਲ
. . .  about 9 hours ago
ਅਰੁਣ ਸੂਦ ਬਣੇ ਚੰਡੀਗੜ੍ਹ ਭਾਜਪਾ ਪ੍ਰਧਾਨ
. . .  about 9 hours ago
ਰਾਜਕੋਟ ਵਨਡੇਅ : ਆਸਟ੍ਰੇਲੀਆ ਨੇ ਜਿੱਤੀ ਟਾਸ, ਭਾਰਤ ਨੂੰ ਦਿੱਤਾ ਬੱਲੇਬਾਜ਼ੀ ਦਾ ਸੱਦਾ
. . .  about 9 hours ago
ਕੇਰਲ ਤੋਂ ਬਾਅਦ ਪੰਜਾਬ ਵਿਧਾਨ ਸਭਾ 'ਚ ਵੀ ਪਾਸ ਹੋਇਆ ਨਾਗਰਿਕਤਾ ਕਾਨੂੰਨ ਵਿਰੁੱਧ ਮਤਾ
. . .  about 9 hours ago
ਪੰਜਾਬ ਵਿਧਾਨ ਸਭਾ 'ਚ ਨਾਗਰਿਕਤਾ ਸੋਧ ਕਾਨੂੰਨ ਦੇ ਵਿਰੁੱਧ ਮਤਾ ਪਾਸ
. . .  about 9 hours ago
ਰਾਸ਼ਟਰਪਤੀ ਨੇ ਖ਼ਾਰਜ ਕੀਤੀ ਨਿਰਭੈਆ ਦੇ ਦੋਸ਼ੀ ਮੁਕੇਸ਼ ਦੀ ਰਹਿਮ ਦੀ ਅਪੀਲ
. . .  about 10 hours ago
ਰਾਸ਼ਟਰਪਤੀ ਵਲੋਂ ਨਿਰਭੈਆ ਦੇ ਦੋਸ਼ੀ ਮੁਕੇਸ਼ ਦੀ ਰਹਿਮ ਦੀ ਅਪੀਲ ਖ਼ਾਰਜ
. . .  about 10 hours ago
ਐੱਨ. ਪੀ. ਆਰ. ਨੂੰ ਲੈ ਕੇ ਗ੍ਰਹਿ ਮੰਤਰਾਲੇ ਨੇ ਸੱਦੀ ਸੂਬਿਆਂ ਦੀ ਅਹਿਮ ਬੈਠਕ, ਪੱਛਮੀ ਬੰਗਾਲ ਨੇ ਬਣਾਈ ਦੂਰੀ
. . .  about 10 hours ago
ਗ੍ਰਹਿ ਮੰਤਰਾਲੇ ਨੇ ਰਾਸ਼ਟਰਪਤੀ ਕੋਲ ਭੇਜੀ ਨਿਰਭੈਆ ਦੇ ਦੋਸ਼ੀ ਮੁਕੇਸ਼ ਦੀ ਦਇਆ ਪਟੀਸ਼ਨ
. . .  about 10 hours ago
ਪੰਜਾਬ ਸਰਕਾਰ ਨੂੰ ਝਟਕਾ, ਡੀ. ਜੀ. ਪੀ. ਦਿਨਕਰ ਗੁਪਤਾ ਦੀ ਨਿਯੁਕਤੀ ਕੈਟ ਵਲੋਂ ਰੱਦ
. . .  about 10 hours ago
ਪੰਜਾਬ ਵਿਧਾਨ ਸਭਾ ਇਜਲਾਸ : ਪੰਜਾਬ ਕਾਰੋਬਾਰ ਦਾ ਅਧਿਕਾਰ ਬਿੱਲ 2020 ਸਦਨ 'ਚ ਪਾਸ
. . .  about 11 hours ago
ਪੰਜਾਬ ਵਿਧਾਨ ਸਭਾ ਇਜਲਾਸ : ਮਜੀਠੀਆ ਸਣੇ ਅਕਾਲੀ ਵਿਧਾਇਕਾਂ ਵਲੋਂ ਸਦਨ 'ਚ ਪ੍ਰੈੱਸ ਦੀ ਆਜ਼ਾਦੀ ਬਹਾਲ ਕਰਨ ਦੇ ਨਾਅਰੇ ਲਾਉਂਦਿਆਂ ਵਾਕ ਆਊਟ
. . .  about 11 hours ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 7 ਕੱਤਕ ਸੰਮਤ 550

ਖੇਡ ਸੰਸਾਰ

15 ਵੱ ਡੇ ਮੈਚਾਂ 'ਚ ਕੀਤੀ ਗਈ ਸੀ ਸਪਾਟ ਫ਼ਿਕਸਿੰਗ

2011 'ਚ ਭਾਰਤ-ਇੰਗਲੈਂਡ ਵਿਚਾਲੇ ਹੋਇਆ ਟੈਸਟ ਵੀ ਸ਼ੱਕ ਦੇ ਘੇਰੇ 'ਚ

ਮੁੰਬਈ, 22 ਅਕਤੂਬਰ (ਏਜੰਸੀ)-ਆਈ.ਸੀ.ਸੀ. ਦੀ ਰਾਡਾਰ 'ਤੇ ਆਏ ਇਕ ਕਥਿਤ ਮੈਚ ਫ਼ਿਕਸਰ ਦਾ ਦਾਅਵਾ ਹੈ ਕਿ ਉਹ 15 ਵੱਡੇ ਕ੍ਰਿਕਟ ਮੁਕਾਬਲਿਆਂ 'ਚ 26 ਮੌਕਿਆਂ 'ਤੇ ਮੈਚ ਫ਼ਿਕਸਿੰਗ 'ਚ ਸ਼ਾਮਿਲ ਰਿਹਾ | ਇਕ ਚੈਨਲ ਅਲ ਜਜੀਰਾ ਵਲੋਂ ਐਤਵਾਰ ਨੂੰ ਜਾਰੀ ਇਕ ਜਾਂਚ ਦਸਤਾਵੇਜ਼ੀ (ਡਾਕਿਊਮੈਂਟਰੀ) 'ਚ ਦਾਅਵਾ ਕੀਤਾ ਜਾ ਰਿਹਾ ਹੈ ਕਿ ਅਨੀਲ ਮੁਨੱਵਰ ਨਾਂਅ ਦੇ ਇਕ ਮੁਲਜ਼ਮ ਨੇ 6 ਟੈਸਟ, 6 ਕੌਮਾਂਤਰੀ ਇਕ ਦਿਨਾ ਮੈਚਾਂ ਤੇ 3 ਵਿਸ਼ਵ ਟੀ-20 ਮੈਚਾਂ 'ਚ ਫ਼ਿਕਸਿੰਗ ਕੀਤੀ ਜਿਸ 'ਚ 2011 'ਚ ਲਾਰਡਜ਼ 'ਚ ਖੇਡਿਆ ਗਿਆ ਭਾਰਤ-ਇੰਗਲੈਂਡ ਟੈਸਟ ਮੈਚ ਵੀ ਸ਼ਾਮਿਲ ਹੈ | 'ਕ੍ਰਿਕਟ ਮੈਚ ਫ਼ਿਕਸਰਜ਼: ਦ ਮੁਨੱਵਰ ਫਾਈਲਜ਼' ਦੇ ਸਿਰਲੇਖ ਨਾਲ ਰਿਲੀਜ਼ ਹੋਈ ਇਸ ਦਸਤਾਵੇਜ਼ੀ ਫ਼ਿਲਮ 'ਚ ਦਾਅਵਾ ਕੀਤਾ ਗਿਆ ਹੈ ਕਿ ਇੰਗਲੈਂਡ ਦੇ ਖਿਡਾਰੀਆਂ ਨੇ 7, ਆਸਟ੍ਰੇਲੀਆ ਦੇ ਖਿਡਾਰੀਆਂ ਨੇ 5, ਪਾਕਿਸਤਾਨ ਦੇ ਕ੍ਰਿਕਟਰਾਂ ਨੇ 3 ਮੈਚਾਂ 'ਚ ਫ਼ਿਕਸਿੰਗ ਕੀਤੀ | ਇਕ ਹੋਰ ਦੇਸ਼ ਦੇ ਕ੍ਰਿਕਟਰ 'ਤੇ ਵੀ ਫ਼ਿਕਸਿੰਗ ਦੇ ਦੋਸ਼ ਹਨ | ਇਨ੍ਹਾਂ 'ਚ ਭਾਰਤ-ਇੰਗਲੈਂਡ ਵਿਚਾਲੇ ਲਾਰਡਜ਼ 'ਚ ਖੇਡਿਆ ਗਿਆ ਟੈਸਟ ਮੈਚ, ਦੱਖਣੀ ਅਫ਼ਰੀਕਾ ਤੇ ਆਸਟ੍ਰੇਲੀਆ ਵਿਚਾਲੇ 2011 'ਚ ਕੇਪਟਾਊਨ 'ਚ ਖੇਡਿਆ ਗਿਆ ਟੈਸਟ ਮੈਚ ਸ਼ਾਮਿਲ ਹੈ | ਇਸ ਤੋਂ ਇਲਾਵਾ 2011 ਵਿਸ਼ਵ ਕੱਪ ਦੇ 5 ਮੈਚਾਂ 'ਚ ਅਤੇ 2012 ਵਿਸ਼ਵ ਟੀ-20 ਦੇ 3 ਮੈਚਾਂ 'ਚ ਵੀ ਫ਼ਿਕਸਿੰਗ ਦਾ ਦਾਅਵਾ ਕੀਤਾ ਗਿਆ ਹੈ | ਇੰਗਲੈਂਡ ਤੇ ਪਾਕਿਸਤਾਨ ਵਿਚਾਲੇ 2012 'ਚ ਖੇਡੇ ਗਏ ਤਿੰਨ ਟੈਸਟ ਮੈਚਾਂ 'ਚ ਵੀ ਫ਼ਿਕਸਿੰਗ ਕੀਤੀ ਗਈ ਸੀ | ਅਲ ਜਜੀਰਾ ਨੂੰ ਕਈ ਅਜਿਹੀਆਂ ਫ਼ਾਈਲਾਂ ਮਿਲੀਆਂ ਹਨ ਜਿਨ੍ਹਾਂ 'ਚ ਮੁਨੱਵਰ ਦੀ ਕਾਲ ਰਿਕਾਰਡਿੰਗ ਸ਼ਾਮਿਲ ਹੈ, ਜਿਸ 'ਚ ਉਸ ਨੇ ਦਿਨੇਸ਼ ਖੰਬਤ ਨੂੰ ਫ਼ੋਨ ਕੀਤਾ | ਦਿਨੇਸ਼, ਕਲਗੀ ਦਾ ਸਾਥੀ ਰਿਹਾ ਜਿਸਦੀ ਸਾਲ 2104 'ਚ ਮੌਤ ਹੋ ਗਈ ਸੀ | ਇਸ 'ਚ ਮੁਨੱਵਰ ਇੰਗਲੈਂਡ ਦੇ ਇਕ ਖਿਡਾਰੀ ਨੂੰ 2011 'ਚ ਫ਼ੋਨ ਕਰਦਾ ਵਿਖਾਈ ਦੇ ਰਿਹਾ ਹੈ ਅਤੇ ਕਹਿੰਦਾ ਹੈ ਕਿ ਐਸ਼ੇਜ ਲਈ ਮੁਬਾਰਕ, ਤੁਹਾਡੇ ਖ਼ਾਤੇ 'ਚ ਬਕਾਇਆ ਰਕਮ ਇਕ ਹਫ਼ਤੇ 'ਚ ਪਹੁੰਚ ਜਾਵੇਗੀ | ਇਸ ਦੇ ਜਵਾਬ 'ਚ ਖਿਡਾਰੀ ਕਹਿੰਦਾ ਹੈ ਸ਼ਾਨਦਾਰ | ਹਾਲਾਂਕਿ ਜਦ ਇਸ ਕ੍ਰਿਕਟਰ (ਜਿਸ ਦਾ ਨਾਂਅ ਨਹੀਂ ਦੱਸਿਆ ਗਿਆ) ਤੋਂ ਪੁੱਛਿਆ ਤਾਂ ਉਸ ਨੇ ਸਾਫ਼ ਤੌਰ 'ਤੇ ਇਨਕਾਰ ਕੀਤਾ ਅਤੇ ਇਸ ਆਡੀਓ ਨੂੰ ਝੂਠਾ ਕਰਾਰ ਦਿੱਤਾ | ਇਸ 'ਚ ਪਾਕਿਸਤਾਨੀ ਕ੍ਰਿਕਟਰ ਉਮਰ ਅਕਮਲ ਦੀ 'ਡੀ ਕੰਪਨੀ' ਦੇ ਇਕ ਮੈਂਬਰ ਨਾਲ ਹੋਟਲ ਲਾਬੀ 'ਚ ਮੁਲਾਕਾਤ ਕਰਦਿਆਂ ਦੀਆਂ ਤਸਵੀਰਾਂ ਵਿਖ਼ਾਈਆਂ ਗਈਆਂ ਹਨ ਜੋ ਦੁਬਈ 'ਚ ਪਾਕਿਸਤਾਨ-ਇੰਗਲੈਂਡ ਟੈਸਟ ਤੋਂ ਪਹਿਲਾਂ ਦੀ ਗੱਲ ਹੈ |
ਆਈ.ਸੀ.ਸੀ. ਕਰੇਗੀ ਜਾਂਚ
ਆਈ.ਸੀ.ਸੀ. ਦੀ ਭਿ੍ਸ਼ਟਾਚਾਰ ਵਿਰੋਧੀ ਇਕਾਈ ਦੇ ਜਨਰਲ ਮੈਨੇਜਰ ਐਲੇਕਸ ਮਾਰਸ਼ਲ ਨੇ ਕਿਹਾ ਕਿ ਆਈ.ਸੀ.ਸੀ. ਇਸ ਮਾਮਲੇ ਦੀ ਪੂਰੀ ਜਾਂਚ ਕਰੇਗੀ | ਉਨ੍ਹਾਂ ਕਿਹਾ ਕਿ ਅਸੀਂ ਇਸ ਦਸਤਾਵੇਜ਼ੀ ਫ਼ਿਲਮ ਨੂੰ ਮੁੜ ਤੋਂ ਵੇਖਾਂਗੇ ਅਤੇ ਹਰ ਤਰ੍ਹਾਂ ਦੇ ਦੋਸ਼ਾਂ ਦੀ ਜਾਂਚ ਕੀਤੀ ਜਾਵੇਗੀ | ਸਾਡੇ ਕੋਲ ਖੇਡ ਤੋਂ ਭਿ੍ਸ਼ਟਾਚਾਰ ਨੂੰ ਦੂਰ ਕਰਨ ਲਈ ਪਹਿਲਾਂ ਨਾਲੋ ਕਾਫ਼ੀ ਜ਼ਿਆਦਾ ਸਾਧਨ ਹਨ |

ਭਾਰਤ 'ਚ ਹੋਵੇਗਾ 2023 ਕ੍ਰਿਕਟ ਵਿਸ਼ਵ ਕੱਪ

ਆਈ.ਸੀ.ਸੀ. ਵਲੋਂ ਐਲਾਨ

ਦੁਬਈ, 22 ਅਕਤੂਬਰ (ਏਜੰਸੀ)-ਕੌਮਾਂਤਰੀ ਕ੍ਰਿਕਟ ਪ੍ਰੀਸ਼ਦ (ਆਈ.ਸੀ.ਸੀ.) ਨੇ 2023 ਵਿਸ਼ਵ ਕੱਪ ਲਈ ਸਮਾਂ ਸਾਰਨੀ ਜਾਰੀ ਕਰ ਦਿੱਤੀ ਹੈ | 13ਵਾਂ ਵਿਸ਼ਵ ਕੱਪ ਭਾਰਤ 'ਚ ਹੋਵੇਗਾ | ਵਿਸ਼ਵ ਕੱਪ 9 ਫ਼ਰਵਰੀ ਤੋਂ ਸ਼ੁਰੂ ਹੋ ਕੇ 26 ਮਾਰਚ ਤੱਕ ਚੱਲੇਗਾ | ਇਸ 'ਚ 10 ਟੀਮਾਂ ਹਿੱਸਾ ਲੈਣਗੀਆਂ ...

ਪੂਰੀ ਖ਼ਬਰ »

ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ 'ਚ ਬਜਰੰਗ ਨੇ ਜਿੱਤਿਆ ਚਾਂਦੀ ਦਾ ਤਗਮਾ

ਬੁਡਾਪੇਸਟ (ਹੰਗਰੀ), 22 ਅਕਤੂਬਰ (ਪੀ.ਟੀ.ਆਈ.)-ਭਾਰਤ ਦੇ ਪਹਿਲਵਾਨ ਬਜਰੰਗ ਪੂਨੀਆ ਨੇ ਇੱਥੇ ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ 'ਚ 65 ਕਿਲੋਗ੍ਰਾਮ ਭਾਰ ਵਰਗ 'ਚ ਚਾਂਦੀ ਦਾ ਤਗਮਾ ਜਿੱਤਿਆ | ਬਜਰੰਗ ਨੂੰ ਫਾਈਨਲ 'ਚ ਜਾਪਾਨ ਦੇ ਪਹਿਲਵਾਨ ਤਾਕੁਟੋ ਓਟੂਗੁਰੋ ਤੋਂ ਹਾਰ ਦਾ ...

ਪੂਰੀ ਖ਼ਬਰ »

ਪੰਜਾਬ ਰਾਜ ਗਤਕਾ ਚੈਂਪੀਅਨਸ਼ਿਪ ਦਸੰਬਰ 'ਚ

ਚੰਡੀਗੜ੍ਹ, 22 ਅਕਤੂਬਰ (ਵਿਕਰਮਜੀਤ ਸਿੰਘ ਮਾਨ)-ਗੱਤਕਾ ਐਸੋਸੀਏਸ਼ਨ ਪੰਜਾਬ ਨੇ ਦਸੰਬਰ ਮਹੀਨੇ ਦੌਰਾਨ 9ਵੀਂ ਪੰਜਾਬ ਗਤਕਾ ਚੈਂਪੀਅਨਸ਼ਿਪ ਕਰਵਾਉਣ ਦਾ ਫ਼ੈਸਲਾ ਕੀਤਾ ਹੈ ਜਿਸ 'ਚ ਮਰਦਾਂ ਤੇ ਔਰਤਾਂ ਦੇ ਮੁਕਾਬਲੇ ਲੁਧਿਆਣਾ ਤੇ ਬਠਿੰਡਾ ਜ਼ਿਲਿ੍ਹਆਂ 'ਚ ਵੱਖੋ-ਵੱਖਰੇ ...

ਪੂਰੀ ਖ਼ਬਰ »

ਬਾਬਾ ਬੁੱਢਾ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਕਬੱਡੀ ਕੱਪ ਦੀਆਂ ਤਿਆਰੀਆਂ ਮੁਕੰਮਲ

ਜੇਠੂਵਾਲ, 22 ਅਕਤੂਬਰ (ਮਿੱਤਰਪਾਲ ਸਿੰਘ ਰੰਧਾਵਾ)-ਧੰਨ ਧੰਨ ਬਾਬਾ ਬੁੱਢਾ ਸਾਹਿਬ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਸ਼ੋ੍ਰਮਣੀ ਕਮੇਟੀ ਦੇ ਸਹਿਯੋਗ ਨਾਲ ਬਾਬਾ ਬੁੱਢਾ ਸਾਹਿਬ ਸਪੋਰਟਸ ਕਲੱਬ ਵਲੋਂ 24 ਅਕਤੂਬਰ ਦਿਨ ਬੁੱਧਵਾਰ ਨੂੰ ਕਰਵਾਏ ਜਾ ਰਹੇ ਚੌਥੇ ਕਬੱਡੀ ਕੱਪ ...

ਪੂਰੀ ਖ਼ਬਰ »

ਸ੍ਰੀਲੰਕਾ ਦੇ ਗੇਂਦਬਾਜ਼ ਰੰਗਨਾ ਹੇਰਾਥ ਵਲੋਂ ਸੰਨਿਆਸ ਦਾ ਐਲਾਨ

ਕੋਲੰਬੋ, 22 ਅਕਤੂਬਰ (ਏਜੰਸੀ)-ਸ੍ਰੀਲੰਕਾ ਕ੍ਰਿਕਟ ਟੀਮ ਦੇ ਸਭ ਤੋਂ ਅਨੁਭਵੀ ਖਿਡਾਰੀਆਂ 'ਚੋਂ ਇਕ ਫ਼ਿਰਕੀ ਗੇਂਦਬਾਜ਼ ਰੰਗਨਾ ਹੇਰਾਥ ਨੇ ਕ੍ਰਿਕਟ ਜਗਤ ਤੋਂ ਸੰਨਿਆਸ ਲੈਣ ਦਾ ਐਲਾਨ ਕੀਤਾ | ਇਕ ਵੈੱਬਸਾਈਟ ਦੀ ਰਿਪੋਰਟ ਅਨੁਸਾਰ ਰੰਗਨਾ ਇਸੇ ਸਾਲ ਇੰਗਲੈਂਡ ਦੇ ...

ਪੂਰੀ ਖ਼ਬਰ »

ਏਸ਼ਿਆਈ ਚੈਂਪੀਅਨਜ਼ ਟਰਾਫ਼ੀ 'ਚ ਭਾਰਤ ਵਲੋਂ ਜਿੱਤ ਦੀ ਹੈਟਿ੍ਕ

ਮਸਕਟ, 22 ਅਕਤੂਬਰ (ਏਜੰਸੀ)-ਭਾਰਤੀ ਹਾਕੀ ਟੀਮ ਨੇ ਏਸ਼ਿਆਈ ਚੈਂਪੀਅਨਜ਼ ਟਰਾਫ਼ੀ 'ਚ ਆਪਣਾ ਸ਼ਾਨਦਾਰ ਪ੍ਰਦਰਸ਼ਨ ਜਾਰੀ ਰੱਖਦਿਆਂ ਜਿੱਤ ਦੀ ਹੈਟਿ੍ਕ ਲਗਾਈ | ਭਾਰਤੀ ਟੀਮ ਨੇ ਟੂਰਨਾਮੈਂਟ ਦੇ ਆਪਣੇ ਤੀਸਰੇ ਮੈਚ 'ਚ ਏਸ਼ਿਆਈ ਖੇਡਾਂ ਦੀ ਚੈਂਪੀਅਨ ਟੀਮ ਜਾਪਾਨ ਨੂੰ 9-0 ਨਾਲ ...

ਪੂਰੀ ਖ਼ਬਰ »

ਸ੍ਰੀਲੰਕਾ ਨੇ ਮੈਚ ਫ਼ਿਕਸਿੰਗ ਨਾਲ ਨਜਿੱਠਣ ਲਈ ਭਾਰਤ ਤੋਂ ਮੰਗੀ ਮਦਦ

ਕੋਲੰਬੋ, 22 ਅਕਤੂਬਰ (ਏਜੰਸੀ)-ਸ੍ਰੀਲੰਕਾ ਸਰਕਾਰ 'ਚ ਮੰਤਰੀ ਤੇ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਅਰਜੁਨ ਰਾਣਾਤੁੰਗਾ ਨੇ ਕਿਹਾ ਕਿ ਭਾਰਤ ਦੀ ਕੇਂਦਰੀ ਜਾਂਚ ਏਜੰਸੀ (ਸੀ.ਬੀ.ਆਈ.) ਸ੍ਰੀਲੰਕਾ ਕ੍ਰਿਕਟ 'ਚ ਵੱਡੇ ਪੈਮਾਨੇ 'ਤੇ ਲੱਗੇ ਭਿ੍ਸ਼ਟਾਚਾਰ ਦੇ ਦੋਸ਼ਾਂ ਦੀ ਜਾਂਚ 'ਚ ...

ਪੂਰੀ ਖ਼ਬਰ »

ਮੇਰੇ ਕੋਲ ਕ੍ਰਿਕਟ ਖੇਡਣ ਲਈ ਕੁਝ ਹੀ ਸਾਲ ਬਚੇ-ਕੋਹਲੀ

ਗੁਹਾਟੀ, 22 ਅਕਤੂਬਰ (ਏਜੰਸੀ)-ਗੁਹਾਟੀ 'ਚ ਵੈਸਟ ਇੰਡੀਜ਼ ਿਖ਼ਲਾਫ਼ ਮੈਚ ਜਿੱਤਣ ਤੋਂ ਬਾਅਦ ਵਿਰਾਟ ਕੋਹਲੀ ਨੇ ਕਿਹਾ ਕਿ ਮੇਰੇ ਕੋਲ ਕ੍ਰਿਕਟ ਦਾ ਮਜ਼ਾ ਉਠਾਉਣ ਲਈ ਕੁਝ ਹੀ ਸਾਲ ਬਚੇ ਹਨ | ਦੱਸਣਯੋਗ ਹੈ ਕਿ ਵਿਰਾਟ ਪੰਜ ਨਵੰਬਰ ਨੂੰ 30 ਸਾਲ ਦੇ ਹੋ ਜਾਣਗੇ | ਜ਼ਿਆਦਾਤਾਰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX