ਤਾਜਾ ਖ਼ਬਰਾਂ


ਅਟਾਰਨੀ ਜਨਰਲ ਦੇ ਵਿਰੁੱਧ ਰਾਫੇਲ ਮੁੱਦੇ ਦਾ ਮਾਮਲਾ ਰਾਜ ਸਭਾ 'ਚ ਉਠਾਉਣਗੇ ਮਨੋਜ ਝਾਅ
. . .  6 minutes ago
ਨਵੀਂ ਦਿੱਲੀ, 16 ਦਸੰਬਰ- ਰਾਸ਼ਟਰੀ ਜਨਤਾ ਦਲ ਦੇ ਸੰਸਦ ਮੈਂਬਰ ਮਨੋਜ ਝਾਅ ਆਪਣੇ ਵਿਸ਼ੇਸ਼ ਅਧਿਕਾਰ ਨਾਲ ਅਟਾਰਨੀ ਜਨਰਲ ਦੇ ਵਿਰੁੱਧ ਰਾਫੇਲ ਮੁੱਦੇ ਦਾ ਮਾਮਲਾ ਰਾਜ ਸਭਾ 'ਚ ਉਠਾਉਣਗੇ......
ਪ੍ਰਧਾਨ ਮੰਤਰੀ ਮੋਦੀ ਨੇ ਰਾਏਬਰੇਲੀ ਕੋਚ ਫ਼ੈਕਟਰੀ 'ਚ ਬਣੇ 900ਵੇਂ ਕੋਚ ਦਾ ਕੀਤਾ ਉਦਘਾਟਨ
. . .  18 minutes ago
ਲਖਨਊ, 16 ਦਸੰਬਰ- ਰਾਏਬਰੇਲੀ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮਾਡਰਨ ਰੇਲ ਕੋਚ ਫ਼ੈਕਟਰੀ ਦਾ ਨਿਰੀਖਣ ਕੀਤਾ ਅਤੇ 900ਵੇਂ ਕੋਚ ਤੇ ਹਮਸਫ਼ਰ ਰੈਕ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਮੌਕੇ ਪ੍ਰਧਾਨ ਮੰਤਰੀ ਮੋਦੀ ਨੇ ਕੇਂਦਰੀ ਰੇਲ ਮੰਤਰੀ ਪਿਊਸ਼ ਗੋਇਲ ...
ਅਣਪਛਾਤੇ ਵਿਅਕਤੀਆਂ ਨੇ ਨੌਜਵਾਨ 'ਤੇ ਚਲਾਈਆਂ ਗੋਲੀਆਂ, ਗੰਭੀਰ ਜ਼ਖਮੀ
. . .  21 minutes ago
ਚੁਗਾਵਾਂ(ਲੋਪੋਕੇ) 16 ਦਸੰਬਰ, (ਗੁਰਬਿੰਦਰ ਸਿੰਘ ਬਾਗ਼ੀ/ਗੁਰਵਿੰਦਰ ਸਿੰਘ ਕਲਸੀ)- ਪੁਲਿਸ ਥਾਣਾ ਲੋਪੋਕੇ ਜ਼ਿਲ੍ਹਾ ਅੰਮ੍ਰਿਤਸਰ ਅਧੀਨ ਆਉਂਦੇ ਪਿੰਡ ਭੁੱਲਰ ਵਿਖੇ ਅੱਜ ਸਵੇਰੇ 8 ਵਜੇ ਦੇ ਕਰੀਬ ਕਾਰ ਸਵਾਰ ਵਿਅਕਤੀਆਂ ਨੇ ਗੋਲੀਆਂ ਚਲਾ ਕੇ ਸੁਖਰਾਜ ਸਿੰਘ ਉਰਫ਼ ਮੌਂਟੀ .....
ਪਹਿਲੀ ਪਾਰੀ 'ਚ ਭਾਰਤ 283 ਦੌੜਾਂ 'ਤੇ ਆਲ ਆਊਟ, ਆਸਟ੍ਰੇਲੀਆ ਨੂੰ ਮਿਲੀ 43 ਦੌੜਾਂ ਦੀ ਲੀਡ
. . .  about 1 hour ago
ਹਰਿਆਣਾ ਨਗਰ ਨਿਗਮ ਚੋਣਾਂ ਦੇ ਲਈ ਵੋਟਿੰਗ ਜਾਰੀ
. . .  about 1 hour ago
ਚੰਡੀਗੜ੍ਹ, 16 ਦਸੰਬਰ- ਹਰਿਆਣਾ 'ਚ ਪੰਜ ਨਗਰ ਨਿਗਮ ਅਤੇ ਕਮੇਟੀਆਂ ਲਈ ਸਾਂਤੀ ਪੂਰਵਕ ਵੋਟਿੰਗ ਜਾਰੀ ਹੈ। ਚੋਣ ਅਧਿਅਕਾਰੀਆਂ ਵੱਲੋਂ ਮਿਲੀ ਜਾਣਕਾਰੀ ਦੇ ਅਨੁਸਾਰ, ਵੋਟਾਂ ਸਵੇਰੇ 7 ਵਜੇ ਸ਼ੁਰੂ ਹੋਈਆਂ ਸਨ ਜੋ ਕਿ ਸ਼ਾਮ 4 ਵਜੇ ਤੱਕ ਜਾਰੀ ਰਹਿਣਗੀਆਂ.....
ਸੈਨਿਕ ਸਕੂਲ ਦੇ 6 ਅਧਿਕਾਰੀਆਂ ਖ਼ਿਲਾਫ਼ ਕਈ ਧਰਾਵਾਂ ਤਹਿਤ ਮਾਮਲਾ ਦਰਜ
. . .  about 1 hour ago
ਰਾਂਚੀ, 16 ਦਸੰਬਰ- ਸੀ.ਬੀ.ਆਈ ਨੇ ਝਾਰ ਖੰਡ 'ਚ ਸੈਨਿਕ ਸਕੂਲ ਦੇ 6 ਅਧਿਕਾਰੀਆਂ ਦੇ ਖ਼ਿਲਾਫ਼ ਅਪਰਾਧਿਕ ਸਾਜ਼ਿਸ਼, ਧੋਖਾਧੜੀ, ਸਰਕਾਰ ਨੌਕਰੀ ਤੇ ਸਰਕਾਰੀ ਅਹੁਦੇ ਦੀ ਦੁਰਵਰਤੋਂ ਸਮੇਤ ਕਈ ਧਰਾਵਾਂ ਤਹਿਤ ਮੁਕੱਦਮਾ ਦਰਜ ਕੀਤਾ......
ਛੱਤੀਸਗੜ੍ਹ : ਵਿਧਾਇਕ ਦਲ ਦੀ ਬੈਠਕ 'ਚ ਕੀਤਾ ਜਾਵੇਗਾ ਮੁੱਖ ਮੰਤਰੀ ਦੇ ਨਾਂਅ ਦਾ ਐਲਾਨ- ਟੀ.ਐਸ. ਸਿੰਘ ਦੇਵ
. . .  about 1 hour ago
ਰਾਏਪੁਰ, 16 ਦਸੰਬਰ- ਛੱਤੀਸਗੜ੍ਹ ਦਾ ਮੁੱਖ ਮੰਤਰੀ ਬਣਾਏ ਜਾਣ ਦੇ ਸਵਾਲ 'ਤੇ ਕਾਂਗਰਸ ਨੇਤਾ ਟੀ.ਐਸ. ਸਿੰਘ ਨੇ ਕਿਹਾ ਕਿ ਅੱਜ 12:30 ਵਜੇ ਵਿਧਾਇਕ ਦਲ ਦੀ ਬੈਠਕ ਹੋਵੇਗੀ ਜਿਸ 'ਚ ਛੱਤੀਸਗੜ੍ਹ ਦੇ ਮੁੱਖ ਮੰਤਰੀ ਦੇ ਨਾਂਅ ਦਾ ਐਲਾਨ ਕੀਤਾ ਜਾਵੇਗਾ.....
ਵਿਜੇ ਦਿਵਸ ਮੌਕੇ ਰੱਖਿਆ ਮੰਤਰੀ ਨੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ
. . .  about 1 hour ago
ਨਵੀਂ ਦਿੱਲੀ, 16 ਦਸੰਬਰ- ਵਿਜੇ ਦਿਵਸ ਮੌਕੇ ਅੱਜ ਰੱਖਿਆ ਮੰਤਰੀ ਨਿਰਮਲਾ ਸੀਤਾ ਰਮਨ, ਫੌਜ ਦੇ ਦਫ਼ਤਰ 'ਚ ਉਪ ਮੁਖੀ ਲੈਫਟੀਨੈਂਟ ਜਨਰਲ ਦੇਵਰਾਜ ਅੰਬੂ, ਭਾਰਤੀ ਜਲ ਸੈਨਾ ਮੁਖੀ ਐਡਮਿਰਲ ਸੁਨੀਲ ਲਾਂਬਾ ਅਤੇ ਏਅਰ ਚੀਫ਼ ਮਾਰਸ਼ਲ ਬਿਰੇਂਦਰ ਸਿੰਘ ਧਨੋਆ ਨੇ.....
ਲਖਨਊ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  about 2 hours ago
ਲਖਨਊ, 16 ਦਸੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਲਖਨਊ ਪਹੁੰਚੇ ਹਨ। ਮੋਦੀ ਅੱਜ ਰਾਏਬਰੇਲੀ ਅਤੇ ਪ੍ਰਯਾਗਰਾਜ 'ਚ ਹੋਣ ਵਾਲੇ ਕਈ ਸਮਾਗਮਾਂ 'ਚ ਸ਼ਾਮਲ ਹੋਣਗੇ.....
ਭਾਰਤ ਬਨਾਮ ਆਸਟ੍ਰੇਲੀਆ ਦੂਜਾ ਟੈਸਟ ਮੈਚ : ਪਹਿਲੀ ਪਾਰੀ 'ਚ ਲੰਚ ਤੱਕ ਭਾਰਤ 252/7
. . .  about 2 hours ago
ਪ੍ਰਧਾਨ ਮੰਤਰੀ ਮੋਦੀ ਨੇ ਵਿਜੇ ਦਿਵਸ ਮੌਕੇ ਜਵਾਨਾਂ ਨੂੰ ਕੀਤਾ ਯਾਦ
. . .  about 2 hours ago
ਨਵੀਂ ਦਿੱਲੀ, 16 ਦਸੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਵਿਜੇ ਦਿਵਸ ਮੌਕੇ 1971 ਦੀ ਭਾਰਤ-ਪਾਕਿਸਤਾਨ ਜੰਗ 'ਚ ਭਾਰਤੀ ਫੌਜ ਦੇ ਜਵਾਨਾਂ ਦੇ ਅਦੁੱਤੀ ਸਾਹਸ ਅਤੇ ਬਹਾਦਰੀ ਦੀ ਪ੍ਰਸ਼ੰਸਾ ਕੀਤੀ ਅਤੇ ਉਨ੍ਹਾਂ ਸ਼ਰਧਾਂਜਲੀ ਭੇਟ ਕੀਤੀ। ਮੋਦੀ ਨੇ ਟਵੀਟ ਕਰਕੇ...
ਸੋਮਾਲੀਆ 'ਚ ਅਮਰੀਕੀ ਹਮਲੇ 'ਚ ਮਾਰੇ ਗਏ ਅੱਠ ਅੱਤਵਾਦੀ
. . .  about 3 hours ago
ਵਾਸ਼ਿੰਗਟਨ, 16 ਦਸੰਬਰ- ਅਮਰੀਕੀ ਫੌਜ ਨੇ ਸੋਮਾਲੀਆ 'ਚ ਹਵਾਈ ਹਮਲੇ ਕਰਕੇ ਅੱਤਵਾਦੀ ਸੰਗਠਨ ਅਲ-ਸ਼ਬਾਬ ਦੇ ਅੱਠ ਅੱਤਵਾਦੀਆਂ ਨੂੰ ਢੇਰ ਕਰ ਦਿੱਤਾ। ਅਮਰੀਕੀ ਫੌਜ ਦੀ ਅਫ਼ਰੀਕੀ ਕਮਾਨ ਨੇ ਬੀਤੇ ਦਿਨ ਇੱਕ ਬਿਆਨ ਜਾਰੀ ਕਰਕੇ ਇਸ ਗੱਲ ਦੀ ਜਾਣਕਾਰੀ...
ਸੋਨੀਆ ਗਾਂਧੀ ਦੇ ਗੜ੍ਹ ਰਾਏਬਰੇਲੀ ਜਾਣਗੇ ਪ੍ਰਧਾਨ ਮੰਤਰੀ ਮੋਦੀ
. . .  about 3 hours ago
ਨਵੀਂ ਦਿੱਲੀ, 16 ਦਸੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਕਾਂਗਰਸ ਦੀ ਸਾਬਕਾ ਪ੍ਰਧਾਨ ਸੋਨੀਆ ਗਾਂਧੀ ਦੇ ਸਿਆਸੀ ਗੜ੍ਹ ਰਾਏਬਰੇਲੀ ਦਾ ਦੌਰਾ ਕਰਨਗੇ। ਪ੍ਰਧਾਨ ਮੰਤਰੀ ਆਪਣੇ ਇਸ ਦੌਰੇ ਦੌਰਾਨ 1100 ਕਰੋੜ ਰੁਪਏ ਦੇ ਕਈ ਪ੍ਰਾਜੈਕਟਾਂ ਨੂੰ ਰਾਸ਼ਟਰ ਸਮਰਪਿਤ...
ਭਾਰਤ ਬਨਾਮ ਆਸਟ੍ਰੇਲੀਆ ਦੂਜਾ ਟੈਸਟ ਮੈਚ : ਵਿਰਾਟ ਕੋਹਲੀ ਨੇ ਲਾਇਆ ਟੈਸਟ ਕ੍ਰਿਕਟ ਕੈਰੀਅਰ ਦਾ 25ਵਾਂ ਸੈਂਕੜਾ
. . .  about 3 hours ago
ਅੱਜ ਦਾ ਵਿਚਾਰ
. . .  about 4 hours ago
ਹਾਲੈਂਡ ਨੇ ਆਸਟ੍ਰੇਲੀਆ ਨੂੰ ਹਰਾ ਕੇ, ਫਾਈਨਲ 'ਚ ਬਣਾਈ ਥਾਂ
. . .  1 day ago
ਸਾਡੀ ਦਲੀਲ ਨੂੰ ਗਲਤ ਸਮਝਿਆ ਗਿਆ - ਸਰਕਾਰ ਨੇ ਸੁਪਰੀਮ ਕੋਰਟ 'ਚ ਦਾਖਲ ਕੀਤੀ ਅਰਜ਼ੀ
. . .  1 day ago
ਨਾਮਜ਼ਦਗੀਆਂ ਭਰਨ ਦੇ ਪਹਿਲੇ ਦਿਨ ਚਾਹਵਾਨ ਉਮੀਦਵਾਰਾਂ ਨੇ ਭਰੀਆਂ ਫਾਈਲਾਂ
. . .  1 day ago
ਬੈਲਜੀਅਮ ਵਿਸ਼ਵ ਕੱਪ ਹਾਕੀ ਦੇ ਫਾਈਨਲ 'ਚ ਪੁੱਜਿਆ
. . .  1 day ago
ਦਿੱਲੀ ਹਾਈਕੋਰਟ ਸਜਣ ਕੁਮਾਰ 'ਤੇ ਸੋਮਵਾਰ ਸੁਣਾਏਗਾ ਅਹਿਮ ਫ਼ੈਸਲਾ
. . .  1 day ago
ਚੋਰਾਂ ਦੇ ਹੌਸਲੇ ਬੁਲੰਦ, ਖੇਤਾਂ 'ਚੋਂ ਨਿਰੰਤਰ ਟਰਾਂਸਫਾਰਮ ਚੋਰੀ ਕਰਨ ਦਾ ਸਿਲਸਿਲਾ ਜਾਰੀ
. . .  1 day ago
ਸੁਲਤਾਨਪੁਰ ਲੋਧੀ ਵਿਖੇ ਨੌਜਵਾਨ ਦੀ ਸ਼ੱਕੀ ਹਾਲਤ 'ਚ ਮੌਤ
. . .  1 day ago
ਗ੍ਰਾਮ ਪੰਚਾਇਤਾਂ ਦੀਆਂ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੀ ਪ੍ਰਕਿਰਿਆ ਹੋਈ ਸ਼ੁਰੂ
. . .  1 day ago
ਅਗਸਤਾ ਵੈਸਟਲੈਂਡ ਮਾਮਲਾ : 19 ਦਸੰਬਰ ਨੂੰ ਹੋਵੇਗੀ ਮਿਸ਼ੇਲ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ
. . .  1 day ago
ਛੱਤੀਸਗੜ੍ਹ : ਕੱਲ੍ਹ ਹੋਵੇਗਾ ਮੁੱਖ ਮੰਤਰੀ ਦੇ ਨਾਂਅ ਦਾ ਐਲਾਨ- ਪੀ.ਐਲ. ਪੁਨੀਆ
. . .  1 day ago
ਕੈਨੇਡਾ ਦੇ ਪ੍ਰਵਾਸ ਬਾਰੇ ਮੰਤਰੀ ਨੇ ਚਰਨਜੀਤ ਸਿੰਘ ਚੰਨੀ ਨਾਲ ਕੀਤੀ ਮੁਲਾਕਾਤ
. . .  1 day ago
ਸਿੱਖ ਨਸਲਕੁਸ਼ੀ ਦੇ ਦੋਸ਼ੀ ਨੂੰ ਮੁੱਖ ਮੰਤਰੀ ਲਗਾ ਕੇ ਕਾਂਗਰਸ ਨੇ ਪੀੜਿਤ ਪਰਿਵਾਰਾਂ ਨੂੰ ਪਹੁੰਚਾਇਆ ਦੁੱਖ- ਲੌਂਗੋਵਾਲ
. . .  1 day ago
ਕਿਸਾਨ ਯੂਨੀਅਨ ਵੱਲੋਂ ਜ਼ਿਲ੍ਹਾ ਹੈਡਕੁਆਰਟਰਾਂ ਤੇ ਬੈਂਕਾਂ ਅਗੇ ਪੰਜ ਦਿਨ ਦਾ ਪੱਕਾ ਮੋਰਚਾ ਲਗਾਉਣ ਦਾ ਐਲਾਨ
. . .  1 day ago
ਸੀ.ਬੀ.ਆਈ ਕੋਰਟ ਨੇ 4 ਦਿਨ ਲਈ ਵਧਾਇਆ ਕ੍ਰਿਸਚੀਅਨ ਮਿਸ਼ੇਲ ਦਾ ਰਿਮਾਂਡ
. . .  1 day ago
ਪੁਲਵਾਮਾ 'ਚ ਸੁਰੱਖਿਆ ਬਲਾਂ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਝੜਪਾਂ 'ਚ ਸੱਤ ਨਾਗਰਿਕਾਂ ਦੀ ਮੌਤ
. . .  1 day ago
ਕਾਰਾਂ ਖੋਹਣ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਗਿਰੋਹ ਦੇ ਪੰਜ ਮੈਂਬਰ ਕਾਬੂ
. . .  1 day ago
ਭਾਰਤ ਬਨਾਮ ਆਸਟ੍ਰੇਲੀਆ ਦੂਜਾ ਟੈਸਟ ਮੈਚ : ਦੂਜੇ ਦਿਨ ਦਾ ਖੇਡ ਖ਼ਤਮ ਹੋਣ ਤੱਕ ਭਾਰਤ 172/3
. . .  1 day ago
ਅੰਮ੍ਰਿਤਸਰ ਗੋਲੀਕਾਂਡ : ਜ਼ਖਮੀ ਨੌਜਵਾਨ ਦੀ ਹੋਈ ਮੌਤ
. . .  1 day ago
ਦਿੱਲੀ ਦੇ ਪਟਿਆਲਾ ਹਾਊਸ ਕੋਰਟ ਪਹੁੰਚੀ ਕ੍ਰਿਸਚੀਅਨ ਮਿਸ਼ੇਲ ਦੀ ਵਕੀਲ
. . .  1 day ago
ਕੇਂਦਰ ਨੇ ਰਾਫੇਲ ਸੌਦੇ 'ਚ ਸੁਪਰੀਮ ਕੋਰਟ ਨੂੰ ਕੀਤਾ ਗੁੰਮਰਾਹ - ਕਪਿਲ ਸਿੱਬਲ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਫਰਾਂਸ ਦੇ ਵਿਦੇਸ਼ ਮੰਤਰੀ ਨਾਲ ਕੀਤੀ ਮੁਲਾਕਾਤ
. . .  1 day ago
ਪਾਕਿਸਤਾਨੀ ਵੀਜ਼ਾ ਅਪਲਾਈ ਕਰਨ ਵਾਲੇ 23 ਭਾਰਤੀਆਂ ਦੇ ਲਾਪਤਾ ਹੋਏ ਪਾਸਪੋਰਟ
. . .  1 day ago
ਵਿਜੇ ਗੋਇਲ ਦੀ ਅਗਵਾਈ 'ਚ ਭਾਜਪਾ ਵੱਲੋਂ ਰਾਹੁਲ ਗਾਂਧੀ ਦੀ ਰਿਹਾਇਸ਼ ਸਾਹਮਣੇ ਪ੍ਰਦਰਸ਼ਨ
. . .  1 day ago
ਬਰਗਾੜੀ ਇਨਸਾਫ਼ ਮੋਰਚੇ ਨੂੰ ਆਪ ਹੁਦਰੇ ਢੰਗ ਨਾਲ ਕੀਤਾ ਗਿਆ ਸਮਾਪਤ - ਕੈਪਟਨ ਚੰਨਣ ਸਿੰਘ
. . .  1 day ago
ਮਹਿੰਦਾ ਰਾਜਪਕਸ਼ੇ ਨੇ ਸ੍ਰੀਲੰਕਾ ਦੇ ਪ੍ਰਧਾਨ ਮੰਤਰੀ ਅਹੁਦੇ ਤੋਂ ਦਿੱਤਾ ਅਸਤੀਫ਼ਾ
. . .  about 1 hour ago
ਜੋਰਮਥਾਂਗਾ ਨੇ ਮਿਜ਼ੋਰਮ ਦੇ ਮੁੱਖ ਮੰਤਰੀ ਦੇ ਅਹੁਦੇ ਵਜੋਂ ਚੁੱਕੀ ਸਹੁੰ
. . .  about 1 hour ago
ਪੈਲੇਸ 'ਚ ਸਫ਼ਾਈ ਦਾ ਕੰਮ ਕਰਦੇ 4 ਨੌਜਵਾਨਾਂ ਦੀ ਭੇਦਭਰੀ ਹਾਲਤ 'ਚ ਮੌਤ
. . .  about 1 hour ago
ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਹੋਈ ਮੁਠਭੇੜ 'ਚ ਇਕ ਜਵਾਨ ਸ਼ਹੀਦ
. . .  about 1 hour ago
ਪੁਲਵਾਮਾ 'ਚ ਸੁਰੱਖਿਆ ਬਲਾਂ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਝੜਪਾਂ, ਇੱਕ ਦੀ ਮੌਤ
. . .  4 minutes ago
ਚੋਰਾਂ ਨੇ ਸਕੂਲ ਨੂੰ ਬਣਾਇਆ ਨਿਸ਼ਾਨਾ, ਲੱਖਾਂ ਦੀ ਨਕਦੀ ਕੀਤੀ ਚੋਰੀ
. . .  39 minutes ago
ਲੁਧਿਆਣਾ ਸਿਟੀ ਸੈਂਟਰ ਘਪਲਾ ਮਾਮਲਾ : ਬੈਂਸ ਵਲੋਂ ਧਿਰ ਬਣਨ ਦੀ ਮੰਗ 'ਤੇ ਹਾਈਕੋਰਟ ਨੇ ਸਰਕਾਰ ਨੂੰ ਭੇਜਿਆ ਨੋਟਿਸ
. . .  about 1 hour ago
ਆਸਟ੍ਰੇਲੀਆ ਨੇ ਪੱਛਮੀ ਯਰੂਸ਼ੇਲਮ ਨੂੰ ਇਜ਼ਰਾਈਲ ਦੀ ਰਾਜਧਾਨੀ ਦੇ ਰੂਪ 'ਚ ਦਿੱਤੀ ਮਾਨਤਾ
. . .  about 1 hour ago
ਮੋਦੀ ਨੇ ਸਰਦਾਰ ਵੱਲਭ ਭਾਈ ਪਟੇਲ ਨੂੰ ਦਿੱਤੀ ਸ਼ਰਧਾਂਜਲੀ
. . .  about 1 hour ago
ਜੰਮੂ-ਕਸ਼ਮੀਰ 'ਚ ਮੁਠਭੇੜ ਦੌਰਾਨ ਤਿੰਨ ਅੱਤਵਾਦੀ ਢੇਰ
. . .  1 day ago
ਭਾਰਤ ਬਨਾਮ ਆਸਟ੍ਰੇਲੀਆ ਦੂਜਾ ਟੈਸਟ ਮੈਚ : ਪਹਿਲੀ ਪਾਰੀ 'ਚ ਲੰਚ ਤੱਕ ਭਾਰਤ 6/1
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 7 ਕੱਤਕ ਸੰਮਤ 550
ਿਵਚਾਰ ਪ੍ਰਵਾਹ: ਸੁਧਾਰ ਦਾ ਇਕ ਤਰੀਕਾ ਹੈ, ਸਖ਼ਤ ਅਨੁਸ਼ਾਸਨ ਅਤੇ ਪ੍ਰੇਰਨਾਮਈ ਵਿਹਾਰ। -ਅਗਿਆਤ

ਦਿੱਲੀ

ਦਿੱਲੀ ਦੇ ਬੁੱਧੀਜੀਵੀਆਂ ਵਲੋਂ ਦਿੱਲੀ ਕਮੇਟੀ ਦੇ ਸੁਚੱਜੇ ਪ੍ਰਬੰਧ ਲਈ ਕਈ ਮਤੇ ਪਾਸ-ਹਰਵਿੰਦਰ ਸਿੰਘ ਸਰਨਾ

ਨਵੀਂ ਦਿੱਲੀ, 22 ਅਕਤੂਬਰ (ਬਲਵਿੰਦਰ ਸਿੰਘ ਸੋਢੀ)-ਸ਼੍ਰੋਮਣੀ ਅਕਾਲੀ ਦਲ ਦੇ ਸਕੱਤਰ ਜਨਰਲ ਹਰਵਿੰਦਰ ਸਿੰਘ ਸਰਨਾ ਨੇ ਪ੍ਰੈੱਸ ਨੂੰ ਜਾਰੀ ਕੀਤੇ ਆਪਣੇ ਬਿਆਨ ਵਿਚ ਕਿਹਾ ਹੈ ਕਿ ਦਿੱਲੀ ਦੇ ਪਤਵੰਤੇ ਸਿੱਖਾਂ ਅਤੇ ਬੁੱਧੀਜੀਵੀਆਂ ਦੀ ਇਕ ਇਕੱਤਰਤਾ 'ਚ ਦਿੱਲੀ ਕਮੇਟੀ ਦੇ ਸੁਚੱਜੇ ਪ੍ਰਬੰਧ ਦੇ ਲਈ ਕੁਝ ਮਤੇ ਪਾਸ ਕੀਤੇ ਗਏ ਹਨ ਜਿਸ ਮੁਤਬਿਕ ਦਿੱਲੀ ਕਮੇਟੀ ਦੇ ਖਾਤਿਆਂ ਦੀ ਹਰ 6 ਮਹੀਨੇ ਬਾਅਦ ਕਿਸੇ ਨਾਮਵਰ ਚਾਰਟਰ ਅਕਾਊਾਟੈਂਟ ਫ਼ਰਮ ਕੋਲੋਂ ਫੋਰੈਂਸਿਕ ਆਡਿਟ ਕਰਵਾਇਆ ਜਾਵੇ ਤੇ ਆਡਿਟ ਰਿਪੋਰਟ ਨੂੰ ਜਨਤਕ ਕਰਨ ਲਈ ਦਿੱਲੀ ਕਮੇਟੀ ਦੀ ਵੈੱਬਸਾਈਟ 'ਤੇ ਪਾਇਆ ਜਾਵੇ | ਗੈਰ ਪੱਖਪਾਤੀ ਸਿੱਖ ਪੇਸ਼ੇਵਰਾਂ ਤੇ ਬੁੱਧੀਜੀਵੀਆਂ ਦੀ ਇਕ ਸੁਤੰਤਰ ਨਿਗਰਾਨ ਕਮੇਟੀ ਬਣਾਈ ਜਾਵੇ ਜੋ ਫੋਰੈਂਸਿਕ ਆਡਿਟ 'ਚ ਵਿੱਤੀ ਬੇਨਿਯਮੀਆਂ ਮਿਲਣ ਤੇ ਦਿੱਲੀ ਕਮੇਟੀ ਦਾ ਪ੍ਰਬੰਧ ਵੇਖੇ | ਇਸ ਕਮੇਟੀ ਦੇ ਮੈਂਬਰ ਕਿਸੇ ਰਾਜਨੀਤਕ ਪਾਰਟੀ ਦੀ ਅਹੁਦੇਦਾਰੀ ਤੇ ਪਾਰਟੀ ਨਾਲ ਸਬੰਧ ਰੱਖਣਗੇ ਤੇ ਨਾ ਹੀ ਦਿੱਲੀ ਕਮੇਟੀ 'ਚ ਕੋਈ ਅਹੁਦਾ ਲੈਣਗੇ | ਫੋਰੈਂਸਿਕ ਆਡਿਟ ਦੌਰਾਨ ਜਾਂ ਨਿਗਰਾਨ ਕਮੇਟੀ ਵਲੋਂ ਦਿੱਲੀ ਕਮੇਟੀ 'ਚ ਵਿੱਤੀ ਬੇਨਿਯਮੀਆਂ ਮਿਲਣ ਤੇ ਦਿੱਲੀ ਕਮੇਟੀ ਦੀ ਕਾਰਜਕਾਰੀ ਕਮੇਟੀ ਵਲੋਂ ਸਵੈ-ਅਨੁਸ਼ਾਸਨਿਕ ਕਾਰਵਾਈ ਕੀਤੀ ਜਾ ਸਕਦੀ ਹੈ | ਇਸ 'ਚ ਦਿੱਲੀ ਕਮੇਟੀ ਦੇ ਪ੍ਰਧਾਨ ਤੇ ਜਨਰਲ ਸਕੱਤਰ ਦਾ ਤੁਰੰਤ ਅਸਤੀਫ਼ਾ ਵੀ ਸ਼ਾਮਿਲ ਹੈ | ਹਰ ਆਸਾਮੀ ਭਾਵੇਂ ਐਡਹਾਕ, ਕੰਟੈਕਟ ਜਾਂ ਰੈਗੂਲਰ ਨਿਯੁਕਤੀ ਹੋਵੇ ਦੀ ਜਾਣਕਾਰੀ ਦਿੱਲੀ ਕਮੇਟੀ ਦੀ ਵੈੱਬਸਾਈਟ ਤੇ ਤਨਖ਼ਾਹ ਦੇ ਵੇਰਵੇ ਸਾਹਿਤ ਨਸ਼ਰ ਕੀਤੀ ਜਾਵੇ ਤੇ ਨਾਲ ਹੀ ਆਸਾਮੀ ਦੀ ਭਰਤੀ ਦਾ ਕਾਰਨ ਵੀ ਦੱਸਿਆ ਜਾਵੇ ਅਤੇ ਸਿੱਖ ਸੰਸਥਾਵਾਂ ਤੇ ਸਿਧਾਂਤਾਂ ਦੀ ਰਾਖੀ ਤੇ ਸਿੱਖ ਵਿਰੋਧੀ ਤਾਕਤਾਂ ਵਲੋਂ ਸਿੱਖ ਸੰਸਥਾਵਾਂ 'ਚ ਕੀਤੀ ਜਾ ਰਹੀ ਘੁਸਪੈਠ ਨੂੰ ਰੋਕਣ ਦੇ ਮੰਤਵ ਨਾਲ ਦਿੱਲੀ ਕਮੇਟੀ ਦੇ ਪ੍ਰਬੰਧਕੀ ਮਿਜਾਜ ਨੂੰ ਸਥਾਪਤ ਕਰਨਾ ਜ਼ਰੂਰੀ ਹੋਵੇ | ਕਿਸੇ ਵੀ ਇਤਿਹਾਸਕ ਗੁਰਦੁਆਰਿਆਂ ਦੀ ਜਾਇਦਾਦ ਜਾਂ ਸਟੇਜ ਕਿਸੇ ਵੀ ਸਿੱਖ ਜਾਂ ਗੈਰ ਸਿੱਖ ਨੂੰ ਵਰਤੋਂ ਲਈ ਨਾ ਦਿੱਤੀ ਜਾਵੇ | ਜੋ ਗੁਰਮਤਿ ਵਿਰੋਧ ਵਿਚਾਰਧਾਰਾ ਦਾ ਪ੍ਰਤੀਨਿਧ ਕਰਦਾ ਹੋਵੇ ਅਤੇ ਗੁਰਦੁਆਰੇ ਸਾਹਿਬ ਦੀਆਂ ਪੁਰਾਤਨ ਇਮਾਰਤਾਂ ਦੀ ਵਿਰਾਸਤ ਨੂੰ ਹਰ ਕੀਮਤ ਤੇ ਬਚਾਇਆ ਜਾਵੇ ਤੇ ਨਾਲ ਹੀ ਵਿਰਾਸਤੀ ਇਮਾਰਤਾਂ ਦੀ ਲੋੜੀਂਦੀ ਮੁਰੰਮਤ ਮਾਹਿਰ ਕਾਰੀਗਰਾਂ ਕੋਲੋਂ ਹੀ ਕਰਵਾਈ ਜਾਵੇ |

ਜਵੈਲਰਜ਼ ਐਸੋਸੀਏਸ਼ਨ ਪ੍ਰਧਾਨ ਦੀ ਮੋਟਰਸਾਈਕਲ ਸਵਾਰਾਂ ਵਲੋਂ ਗੋਲੀ ਮਾਰ ਕੇ ਹੱਤਿਆ

ਨੀਲੋਖੇੜੀ, 22 ਅਕਤੂਬਰ (ਆਹੂਜਾ)-ਭਾਜਪਾ ਦੇ ਮੰਡਲ ਮੀਤ ਪ੍ਰਧਾਨ ਅਤੇ ਜਵੈਲਰਜ਼ ਐਸੋਸੀਏਸ਼ਨ ਦੇ ਪ੍ਰਧਾਨ ਤਜਿੰਦਰ ਸਿੰਘ ਬੱਗ ਨੂੰ ਮੋਟਰ ਸਾਈਕਲ ਸਵਾਰਾਂ ਨੇ ਸਰੇ ਬਾਜ਼ਾਰ ਗੋਲੀ ਮਾਰ ਦਿੱਤੀ ਅਤੇ ਫ਼ਰਾਰ ਹੋ ਗਏ | ਗੰਭੀਰ ਜ਼ਖ਼ਮੀ ਬੱਗਾ ਨੂੰ ਕਰਨਾਲ ਭੇਜ ਦਿੱਤਾ ਗਿਆ, ...

ਪੂਰੀ ਖ਼ਬਰ »

ਪੰਜਾਬੀ ਵਿਕਾਸ ਕਮੇਟੀ ਵਲੋਂ ਸਕੂਲੀ ਪੰਜਾਬੀ ਅਧਿਆਪਕਾਂ ਦਾ ਸੈਮੀਨਾਰ

ਨਵੀਂ ਦਿੱਲੀ, 22 ਅਕਤੂਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਕਮੇਟੀ ਅਤੇ ਪੰਜਾਬੀ ਵਿਕਾਸ ਕਮੇਟੀ ਪੰਜਾਬੀ ਭਾਸ਼ਾ ਦੇ ਪ੍ਰਚਾਰ ਤੇ ਪ੍ਰਸਾਰ ਲਈ ਵਿਸ਼ੇਸ਼ ਉਪਰਾਲੇ ਕਰਨ ਵਿਚ ਜੁਟੀ ਹੋਈ ਹੈ ਅਤੇ ਨਾਲ ਹੀ ਸਕੂਲ, ਕਾਲਜ 'ਚ ਪੜ੍ਹਨ ਵਾਲੇ ਵਿਦਿਆਰਥੀਆਂ ਤੇ ਪੜ੍ਹਾਉਣ ਵਾਲੇ ...

ਪੂਰੀ ਖ਼ਬਰ »

ਸਕੂਲ ਬੱਸ ਨੇ 3 ਸਾਲ ਦੀ ਬੱਚੀ ਨੂੰ ਕੁਚਲਿਆ

ਲਾਡਵਾ, 22 ਅਕਤੂਬਰ (ਅਜੀਤ ਬਿਊਰੋ)-ਪਿੰਡ ਨਿਵਾਰਸੀ 'ਚ ਸੋਮਵਾਰ ਦੁਪਹਿਰ ਬਾਅਦ ਨਿੱਜੀ ਸਕੂਲ ਦੀ ਇਕ ਬੱਸ ਵਲੋਂ ਕੁਚਲੇ ਜਾਣ ਕਾਰਨ ਇਕ 3 ਸਾਲਾ ਬੱਚੀ ਦੀ ਮੌਤ ਹੋ ਗਈ | ਬੱਸ ਦਾ ਚਾਲਕ ਬੱਸ ਨੂੰ ਮੌਕੇ 'ਤੇ ਛੱਡ ਕੇ ਫ਼ਰਾਰ ਹੋ ਗਿਆ, ਜਿਸ ਨੂੰ ਸੂਚਨਾ ਮਿਲਣ 'ਤੇ ਪੁੱਜੀ ਪੁਲਿਸ ...

ਪੂਰੀ ਖ਼ਬਰ »

ਵਿਸ਼ਵ ਸਤਿਸੰਗ ਸਭਾ ਵਲੋਂ ਚਿੱਤਰਕਾਰੀ ਮੁਕਾਬਲਾ

ਨਵੀਂ ਦਿੱਲੀ, 22 ਅਕਤੂਬਰ (ਬਲਵਿੰਦਰ ਸਿੰਘ ਸੋਢੀ)-ਵਿਸ਼ਵ ਸਤਿਸੰਗ ਸਭਾ ਦਿੱਲੀ ਵਲੋਂ ਤਿਲਕ ਵਿਹਾਰ ਵਿਖੇ ਸ਼ਹੀਦ ਭਗਤ ਸਿੰਘ ਪਾਰਕ ਵਿਖੇ ਬੱਚਿਆਂ ਦਾ ਚਿੱਤਰਕਾਰੀ ਮੁਕਾਬਲਾ ਕਰਵਾਇਆ ਗਿਆ ਅਤੇ ਨਾਲ ਹੀ ਬੱਚਿਆਂ ਨੂੰ ਸਿਹਤ ਪ੍ਰਤੀ ਜਾਗਰੂਕ ਕੀਤਾ ਗਿਆ | ਇਸ ਸਮੁੱਚੇ ...

ਪੂਰੀ ਖ਼ਬਰ »

ਮੁਫ਼ਤ ਸਿਹਤ ਜਾਂਚ ਕੈਂਪ ਲਗਾਇਆ

ਨਵੀਂ ਦਿੱਲੀ, 22 ਅਕਤੂਬਰ (ਬਲਵਿੰਦਰ ਸਿੰਘ ਸੋਢੀ)-ਆਨਲਾਈਨ ਹੈਲਥ ਕੇਅਰ ਪੋਰਟਲ ਨੇ ਬਿਰਟੇਨੀਆ ਦੇ ਨਾਲ ਮਿਲ ਕੇ ਹਾਜ਼ੀਪੁਰ ਅਤੇ ਉਸ ਦੇ ਆਸ-ਪਾਸ ਰਹਿਣ ਵਾਲੇ ਲੋਕਾਂ ਲਈ ਇਕ ਮੁਫ਼ਤ ਸਿਹਤ ਜਾਂਚ ਕੈਂਪ ਲਗਾਇਆ, ਜਿਸ ਵਿਚ ਸਾਰੇ ਵਰਗਾਂ ਦੇ ਲੋਕਾਂ ਨੇ ਆਪਣੀ ਸਿਹਤ ਦੀ ...

ਪੂਰੀ ਖ਼ਬਰ »

ਗੁਰਬਾਣੀ ਵਿਰਸਾ ਸੰਭਾਲ ਸਤਿਸੰਗ ਸਭਾ ਵਲੋਂ ਸਮਾਗਮ ਕਰਵਾਇਆ

ਨਵੀਂ ਦਿੱਲੀ, 22 ਅਕਤੂਬਰ (ਬਲਵਿੰਦਰ ਸਿੰਘ ਸੋਢੀ)-ਗੁਰਬਾਣੀ ਵਿਰਸਾ ਸੰਭਾਲ ਸਤਿਸੰਗ ਸਭਾ ਦਿੱਲੀ ਵਲੋਂ ਦਿੱਲੀ ਕਮੇਟੀ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਚਲਾਈ ਗਈ ਲੜੀ ਵਿਚ ਗੁਰਦੁਆਰਾ ਤੁਗਲਕਾਬਾਦ, ਕਾਲਕਾ ...

ਪੂਰੀ ਖ਼ਬਰ »

ਕੀਰਤਨ ਪ੍ਰਚਾਰ ਅਕਾਦਮੀ ਵਲੋਂ ਕੀਰਤਨ ਦਰਬਾਰ ਕਰਵਾਇਆ

ਨਵੀਂ ਦਿੱਲੀ, 22 ਅਕਤੂਬਰ (ਬਲਵਿੰਦਰ ਸਿੰਘ ਸੋਢੀ)-ਕੀਰਤਨ ਪ੍ਰਚਾਰ ਅਕਾਦਮੀ (ਰਜਿ) ਗੁਜਰਾਂਵਾਲਾ ਟਾਊਨ 'ਡੇਰਾਵਾਲ ਨਗਰ' ਦਿੱਲੀ ਵਿਖੇ ਸ਼ੁਕਰਾਨਾ ਕੀਰਤਨ ਸਮਾਗਮ ਬੜੇ ਉਤਸ਼ਾਹ ਨਾਲ ਕੀਤਾ ਗਿਆ ਜਿਸ 'ਚ ਭਾਈ ਸੁਧੀਰ ਸਿੰਘ, ਭਾਈ ਅਨੂਪ ਸਿੰਘ, ਭਾਈ ਜਗਤਾਰ ਸਿੰਘ, ਭਾਈ ...

ਪੂਰੀ ਖ਼ਬਰ »

ਸੜਕਾਂ ਨੂੰ ਟ੍ਰੈਫ਼ਿਕ ਜਾਮ ਮੁਕਤ ਬਣਾਉਣ ਪ੍ਰਤੀ ਟ੍ਰੈਫ਼ਿਕ ਪੁਲਿਸ ਕਰ ਰਹੀ ਹੈ ਟਰਾਇਲ

ਨਵੀਂ ਦਿੱਲੀ, 22 ਅਕਤੂਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਵਿਚ ਲਗਾਤਾਰ ਟ੍ਰੈਫ਼ਿਕ ਵਧ ਰਿਹਾ ਹੈ ਜਿਸ ਦੇ ਕਾਰਨ ਲੋਕਾਂ ਨੂੰ ਅਕਸਰ ਪ੍ਰੇਸ਼ਾਨੀ ਹੋਣ ਤੋਂ ਇਲਾਵਾ ਐਕਸੀਡੈਂਟ ਵੀ ਹੋ ਰਹੇ ਹਨ | ਟ੍ਰੈਫ਼ਿਕ ਪੁਲਿਸ ਸੜਕਾਂ ਨੂੰ ਟ੍ਰੈਫ਼ਿਕ ਜਾਮ ਮੁਕਤ ਬਣਾਉਣ ਲਈ ਗੱਡੀਆਂ ...

ਪੂਰੀ ਖ਼ਬਰ »

ਪੰਜਾਬ ਰੋਡਵੇਜ਼ ਜਲੰਧਰ-1 ਯਾਤਰੀਆਂ ਦੀ ਜ਼ਿੰਦਗੀ ਨਾਲ ਕਰ ਰਿਹੈ ਖਿਲਵਾੜ

ਜਲੰਧਰ, 22 ਅਕਤੂਬਰ (ਹਰਵਿੰਦਰ ਸਿੰਘ ਫੁੱਲ)- ਪੰਜਾਬ ਰੋਡਵੇਜ਼/ਪਨਬੱਸ ਆਜ਼ਾਦ ਯੂਨੀਅਨ ਜਲੰਧਰ-1 ਦੇ ਪ੍ਰਧਾਨ ਅਮਨਜੋਤ ਸਿੰਘ ਬਰਾੜ, ਜਨਰਲ ਸਕੱਤਰ ਤਰਨਜੀਤ ਸਿੰਘ ਸੈਣੀ, ਕੈਸ਼ੀਅਰ ਦਵਿੰਦਰ ਸਿੰਘ ਸੰਧੂ ਅਤੇ ਸੂਬਾ ਪ੍ਰਧਾਨ ਰਜਿੰਦਰ ਕੁਮਾਰ ਨੇ ਪ੍ਰੈੱਸ ਨੂੰ ਜਾਰੀ ਇਕ ...

ਪੂਰੀ ਖ਼ਬਰ »

ਜਾਗਰਣ ਦੌਰਾਨ ਨੌਜਵਾਨ 'ਤੇ ਹਮਲਾ, ਗੰਭੀਰ ਜ਼ਖ਼ਮੀ

ਮਕਸੂਦਾਂ, 22 ਅਕਤੂਬਰ (ਲਖਵਿੰਦਰ ਪਾਠਕ)- ਥਾਣਾ-1 ਦੇ ਅਧੀਨ ਆਉਂਦੇ ਰਵਿਦਾਸ ਨਗਰ 'ਚ ਬੀਤੀ ਰਾਤ ਚੱਲ ਰਹੇ ਭਗਵਤੀ ਜਾਗਰਣ ਦੌਰਾਨ ਰਾਤ 12 ਵਜੇ ਦੇ ਕਰੀਬ ਕੁਝ ਨੌਜਵਾਨਾਂ ਨੇ ਇਕ ਨੌਜਵਾਨ 'ਤੇ ਤੇਜ਼ਧਾਰ ਹਥਿਆਰਾਂ ਨਾਲ ਜਾਨਲੇਵਾ ਹਮਲਾ ਕਰ ਦਿੱਤਾ, ਜਿਸ ਕਾਰਨ ਨੌਜਵਾਨ ਗੰਭੀਰ ...

ਪੂਰੀ ਖ਼ਬਰ »

ਦੁਕਾਨ 'ਚ ਅੱਗ ਲੱਗਣ ਕਾਰਨ ਲੱਖਾਂ ਦਾ ਸਾਮਾਨ ਸੜਿਆ

ਜਲੰਧਰ, 22 ਅਕਤੂਬਰ (ਸ਼ੈਲੀ)- ਅੱਜ ਬਾਅਦ ਦੁਪਹਿਰ ਪ੍ਰਤਾਪ ਬਾਗ ਦੇ ਸਾਹਮਣੇ ਯੂਨੀਵਰਸਲ ਟੇ੍ਰਡਰਜ਼ 'ਚ ਅਚਾਨਕ ਅੱਗ ਲੱਗ ਗਈ, ਜਿਸ ਕਾਰਨ ਦੁਕਾਨ 'ਚ ਪਿਆ ਸਾਰਾ ਸਾਮਾਨ ਸੜ ਗਿਆ | ਜਾਣਕਾਰੀ ਅਨੁਸਾਰ ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਦੱਸਿਆ ਗਿਆ ਹੈ | ਇਸ ਸਬੰਧੀ ਦੁਕਾਨ ...

ਪੂਰੀ ਖ਼ਬਰ »

ਧਾਰਮਿਕ ਬੋਰਡ ਪਾੜਨ 'ਤੇ ਤਿੰਨ ਿਖ਼ਲਾਫ਼ ਮਾਮਲਾ ਦਰਜ

ਮਕਸੂਦਾਂ, 22 ਅਕਤੂਬਰ (ਲਖਵਿੰਦਰ ਪਾਠਕ)- ਥਾਣਾ-1 ਦੇ ਅਧੀਨ ਆਉਂਦੀ ਕਾਲੀਆ ਕਾਲੋਨੀ ਦੇ ਬਾਹਰ ਹਾਈਵੇ 'ਤੇ ਧਾਰਮਿਕ ਸਮਾਗਮ ਦੇ ਲਗਾਏ ਪੋਸਟਰ 3 ਵਿਅਕਤੀਆਂ ਵਲੋਂ ਇਕ ਵਾਰ ਫਿਰ ਪਾੜ ਦਿੱਤੇ ਗਏ ਹਨ, ਜਿਨ੍ਹਾਂ ਿਖ਼ਲਾਫ਼ ਸ਼ਿਕਾਇਤ ਦਰਜ ਕਰਵਾਏ ਜਾਣ ਉਪਰੰਤ 3 ਵਿਅਕਤੀਆਂ 'ਤੇ ...

ਪੂਰੀ ਖ਼ਬਰ »

ਹਰਿਆਣਾ ਲਾਇਨਜ਼ ਨੇ ਮੈਪਲ ਲੀਫ਼ ਕੈਨੇਡਾ ਨੂੰ 60-43 ਨਾਲ ਹਰਾਇਆ

ਜਲੰਧਰ, 22 ਅਕਤੂਬਰ (ਜਤਿੰਦਰ ਸਾਬੀ)- ਹਰਿਆਣਾ ਲਾਇਨਜ਼ ਨੇ ਬਿਹਤਰੀਨ ਪ੍ਰਦਰਸ਼ਨ ਕਰਦੇ ਹੋਏ ਮੈਪਲ ਲੀਫ਼ ਕੈਨੇਡਾ ਨੂੰ 60-43 ਦੇ ਫ਼ਰਕ ਨਾਲ ਹਰਾ ਕੇ ਗਲੋਬਲ ਕਬੱਡੀ ਲੀਗ ਵਿਚ ਤੀਜੀ ਜਿੱਤ ਦਰਜ ਕਰਦੇ ਹੋਏ ਪੰਜ ਮੈਚਾਂ ਤੋਂ ਬਾਅਦ ਆਪਣੇ ਖਾਤੇ ਵਿਚ ਕੁੱਲ 9 ਅੰਕ ਜਮ੍ਹਾਂ ਕਰ ...

ਪੂਰੀ ਖ਼ਬਰ »

ਜੀਪ ਤੇ ਕੰਬਾਈਨ ਦੀ ਟੱਕਰ 'ਚ ਇਕ ਮੌਤ, ਇਕ ਜ਼ਖ਼ਮੀ

ਲੋਹੀਆਂ ਖਾਸ, 22 ਅਕਤੂਬਰ (ਬਲਵਿੰਦਰ ਸਿੰਘ ਵਿੱਕੀ)- ਬੀਤੀ ਰਾਤ ਨੂੰ ਸਥਾਨਕ ਰੇਲਵੇ ਸਟੇਸ਼ਨ ਦੇ ਬਾਹਰ ਰਾਸ਼ਟਰੀ ਮਾਰਗ 'ਤੇ ਇਕ ਜੀਪ, ਖੜ੍ਹੀ ਕੰਬਾਈਨ ਨਾਲ ਟਕਰਾਅ ਗਈ, ਜਿਸ ਦੇ ਸਿੱਟੇ ਵਜੋਂ ਇਕ ਵਿਅਕਤੀ ਦੀ ਮੋਤ ਹੋ ਗਈ, ਜਦਕਿ ਦੂਸਰੇ ਦੇ ਗੰਭੀਰ ਸੱਟਾਂ ਲੱਗੀਆਂ ਹਨ | ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਕਾਬੂ

ਨੂਰਮਹਿਲ, 22 ਅਕਤੂਬਰ (ਗੁਰਦੀਪ ਸਿੰਘ ਲਾਲੀ)- ਥਾਣਾ ਨੂਰਮਹਿਲ ਦੀ ਪੁਲਿਸ ਨੇ ਇਕ ਵਿਅਕਤੀ ਨੂੰ 9 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ਹੈ | ਇਸ ਬਾਰੇ ਸੁਰਜੀਤ ਸਿੰਘ ਮਾਂਗਟ ਥਾਣਾ ਮੁਖੀ ਨੇ ਦੱਸਿਆ ਕਿ ਜਗਦੇਵ ਸਿੰਘ ਏ.ਐਸ.ਆਈ. ਸਮੇਤ ਪੁਲਿਸ ਪਾਰਟੀ ਗਸ਼ਤ ਕਰਦੇ ...

ਪੂਰੀ ਖ਼ਬਰ »

ਫਿਲੌਰ ਵਿਖੇ ਬਜਰੀ ਦਾ ਭਰਿਆ ਟਰੱਕ ਪਲਟਿਆ

ਫਿਲੌਰ, 22 ਅਕਤੂਬਰ (ਬੀ.ਐਸ. ਕੇਨੈਡੀ)- ਫਿਲੌਰ ਵਿਖੇ ਅੱਜ ਦੁਪਿਹਰ 2 ਵਜੇ ਦੇ ਕਰੀਬ ਮੁੱਖ ਮਾਰਗ 'ਤੇ ਪਠਾਨਕੋਟ ਤੋਂ ਲੁਧਿਆਣਾ ਵੱਲ ਜਾ ਰਿਹਾ ਟਰੱਕ ਨੰਬਰ ਪੀ.ਬੀ. 35 ਕਿਊ 8141 ਪਲਟ ਗਿਆ, ਜਿਸ ਨੂੰ ਡਰਾਈਵਰ ਤਰਸੇਮ ਸਿੰਘ ਪਿੰਡ ਫੱਤੂ ਬਰਕਤ ਜ਼ਿਲ੍ਹਾ ਗੁਰਦਾਸਪੁਰ ਦਾ ਰਹਿਣ ...

ਪੂਰੀ ਖ਼ਬਰ »

ਖਾਣ-ਪੀਣ ਦੇ ਸਾਮਾਨ ਦੇ ਨਮੂਨੇ ਭਰੇ

ਜਲੰਧਰ, 22 ਅਕਤੂਬਰ (ਸ਼ੈਲੀ)- ਫੂਡ ਐਡਲੇਟਰਸ਼ਨ ਜਲੰਧਰ ਫੂਡ ਟੀਮ ਦੀ ਅਗਵਾਈ ਵਾਲੇ ਡਰਾਈਵ ਦੀ ਅਗਵਾਈ ਅਧੀਨ ਡਾ. ਬਲਵਿੰਦਰ ਸਿੰਘ, ਡੀ.ਐਚ.ਓ. ਅਤੇ ਰਿਸ਼ੂ ਮਹਾਜਨ ਐਫ.ਐਸ.ਓ. ਨਾਲ ਸਵੇਰੇ 6 ਵਜੇ ਗੁਰੂ ਅਮਰਦਾਸ ਚੌਕ ਵਿਖੇ, ਸੈਦਾਂ ਗੇਟ, ਰੈਣਕ ਬਾਜ਼ਾਰ ਵਿਖੇ ਕੀਤੀ ਗਈ | ਇਸ ਤੋਂ ...

ਪੂਰੀ ਖ਼ਬਰ »

ਨਵਾਜ਼ ਸ਼ਰੀਫ਼ ਅਤੇ ਅੱਬਾਸੀ ਵਿਰੁੱਧ ਮਾਮਲੇ ਦੀ ਸੁਣਵਾਈ 12 ਨਵੰਬਰ ਤਕ ਮੁਲਤਵੀ

ਅੰਮਿ੍ਤਸਰ, 22 ਅਕਤੂਬਰ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਮੀਆਂ ਨਵਾਜ਼ ਸ਼ਰੀਫ਼, ਸ਼ਾਹਿਦ ਖ਼ਾਕਾਨ ਅੱਬਾਸੀ ਅਤੇ ਪੱਤਰਕਾਰ ਸਿਰਿਲ ਅਲਮੇਡਾ ਵਿਰੁੱਧ ਦੇਸ਼ ਧ੍ਰੋਹ ਦੇ ਮਾਮਲੇ ਨੂੰ ਲੈ ਕੇ ਦਰਜ ਕਰਾਈ ਗਈ ਪਟੀਸ਼ਨ ਦੀ ਅੱਜ ਲਾਹੌਰ ਹਾਈ ਕੋਰਟ 'ਚ ...

ਪੂਰੀ ਖ਼ਬਰ »

ਚਰਨਜੀਤ ਸ਼ਰਮਾ ਸਮੇਤ ਚਾਰ ਅਫ਼ਸਰਾਂ ਨੇ ਸੀ.ਬੀ.ਆਈ. ਜਾਂਚ ਮੰਗੀ

ਚੰਡੀਗੜ੍ਹ, 22 ਅਕਤੂਬਰ (ਸੁਰਜੀਤ ਸਿੰਘ ਸੱਤੀ)-ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਦਾ ਵਿਰੋਧ ਕਰਦੇ ਹੋਇਆਂ ਸਿੱਖ ਸੰਗਤ 'ਤੇ ਬਹਿਬਲ ਕਲਾਂ ਵਿਖੇ ਹੋਏ ਗੋਲੀ ਕਾਂਡ ਵੇਲੇ ਇਸ ਸਮੁੱਚੇ ਘਟਨਾਕ੍ਰਮ ਦੀ ਨੇੜੇ ਤੋਂ ਪੁਲਿਸ ਨਿਗਰਾਨੀ ਕਰਦੇ ਰਹੇ ਪੰਜਾਬ ...

ਪੂਰੀ ਖ਼ਬਰ »

ਪੁਲਾੜ ਵਾਹਨ 'ਚ ਅੱਗ ਲੱਗਣ ਸਬੰਧੀ ਚਿਤਾਵਨੀ ਦੇਣ ਵਾਲੀ ਐਪ ਤਿਆਰ ਕਰਕੇ ਸੀ.ਯੂ. ਨੇ ਜਿੱਤਿਆ ਨਾਸਾ ਸਪੇਸ ਐਪ ਚੈਲੰਜ

ਐੱਸ.ਏ.ਐੱਸ. ਨਗਰ, 22 ਅਕਤੂਬਰ (ਕੇ. ਐੱਸ. ਰਾਣਾ))-ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਵਿਚ ਕਰਵਾਏ ਦੋ ਦਿਨਾ 'ਨਾਸਾ ਸਪੇਸ ਐਪ ਚੈਲੰਜ 2018' ਦੌਰਾਨ ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਦੇ ਕੰਪਿਊਟਰ ਸਾਇੰਸ ਇੰਜੀਨੀਅਰਿੰਗ ਦੇ ਵਿਦਿਆਰਥੀਆਂ ਦੀ ਟੀਮ ਜਿਸ 'ਚ ਅੰਕੁਰ ਗਿਰੀ, ...

ਪੂਰੀ ਖ਼ਬਰ »

ਪੰਜ ਰੁਪਏ ਵਿਚ ਲੋੜਵੰਦਾਂ ਨੂੰ ਖਾਣਾ ਖਵਾ ਰਿਹੈ ਦਵਿੰਦਰ ਸਿੰਘ

ਨਵੀਂ ਦਿੱਲੀ, 22 ਅਕਤੂਬਰ (ਅਜੀਤ ਬਿਊਰੋ)-ਕੌਣ ਬਣੇਗਾ ਕਰੋੜਪਤੀ 'ਚ 6.40 ਲੱਖ ਰੁਪਏ ਜਿੱਤਣ ਵਾਲੇ ਇੰਜੀਨੀਅਰ ਦਵਿੰਦਰ ਸਿੰਘ ਪੂਰੀ ਚਰਚਾ 'ਚ ਹਨ, ਪਰ 6.40 ਲੱਖ ਰੁਪਏ ਜਿੱਤਣ ਲਈ ਘੱਟ ਪਰ ਪੰਜ ਰੁਪਏ ਲੈ ਕੇ ਲੋੜਵੰਦਾਂ ਨੂੰ ਖਾਣਾ ਖਵਾਉਣ ਲਈ ਜ਼ਿਆਦਾ | ਉਹ 'ਆਪ ਕੀ ਰਸੋਈ' ...

ਪੂਰੀ ਖ਼ਬਰ »

ਮੁੱਖ ਮੰਤਰੀ ਜੀ, ਵੈਟਰਨਰੀ ਇੰਸਪੈਕਟਰਜ਼ ਐਸੋਸੀਏਸ਼ਨ ਨਾਲ ਧੱਕਾ ਕਿਉਂ-ਐਸੋਸੀਏਸ਼ਨ ਆਗੂ

ਬਟਾਲਾ, 22 ਅਕਤੂਬਰ (ਕਾਹਲੋਂ)-ਅੱਜ ਪੰਜਾਬ ਸਟੇਟ ਵੈਟਰਨਰੀ ਇੰਸਪੈਕਟਰਜ਼ ਐਸੋਸੀਏਸ਼ਨ ਦੇ ਆਗੂਆਂ, ਸੂਬਾ ਪ੍ਰਧਾਨ ਬਰਿੰਦਰਪਾਲ ਸਿੰਘ ਕੈਰੋਂ, ਨਿਰਮਲ ਸੈਣੀ, ਕਿਸ਼ਨ ਚੰਦਰ ਮਹਾਜਨ, ਮਨਦੀਪ ਸਿੰਘ ਗਿੱਲ, ਜੁਗਰਾਜ ਟੱਲੇਵਾਲ, ਜਗਤਾਰ ਸਿੰਘ ਧੂਰਕੋਟ, ਜਸਵਿੰਦਰ ਬੜੀ ਆਦਿ ...

ਪੂਰੀ ਖ਼ਬਰ »

ਇਸ ਵਾਰ ਦੀਵਾਲੀ 'ਤੇ ਤੋਹਫ਼ੇ ਨਾ ਵੰਡੇ ਜਾਣ-ਸੰਧਵਾਂ

ਚੰਡੀਗੜ੍ਹ, 22 ਅਕਤੂਬਰ (ਐਨ.ਐਸ.ਪਰਵਾਨਾ)-ਆਮ ਆਦਮੀ ਪਾਰਟੀ ਨਾਲ ਸਬੰਧਿਤ ਵਿਧਾਇਕ ਦਲ ਦੇ ਚੀਫ਼ ਵਿੱਪ੍ਹ ਕੁਲਤਾਰ ਸਿੰਘ ਸੰਧਵਾਂ ਨੇ ਸੁਝਾਅ ਦਿੱਤਾ ਹੈ ਕਿ ਅੰਮਿ੍ਤਸਰ ਰੇਲ ਹਾਦਸੇ ਦੇ ਸ਼ਿਕਾਰ ਹੋਏ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕਰਨ ਲਈ ਦੀਵਾਲੀ ਦੇ ਤਿਉਹਾਰ 'ਤੇ ...

ਪੂਰੀ ਖ਼ਬਰ »

ਹਰਵਿੰਦਰ ਸਿੰਘ ਖ਼ਾਲਸਾ ਦੀ ਜਥੇਦਾਰ ਜੱਸਾ ਸਿੰਘ ਆਹਲੂਵਾਲੀਆ ਸਬੰਧੀ ਪੁਸਤਕ 'ਸੁਲਤਾਨ-ਉਲ-ਕੌਮ' ਰਿਲੀਜ਼

ਬਠਿੰਡਾ, 22 ਅਕਤੂਬਰ (ਕੰਵਲਜੀਤ ਸਿੰਘ ਸਿੱਧੂ)-ਸਿੱਖ ਇਤਿਹਾਸਕਾਰ ਹਰਵਿੰਦਰ ਸਿੰਘ ਖ਼ਾਲਸਾ ਦੀ ਜਥੇਦਾਰ ਜੱਸਾ ਸਿੰਘ ਆਹਲੂਵਾਲੀਆ ਦੀ 300 ਸਾਲਾ ਜਨਮ ਸ਼ਤਾਬਦੀ ਨੂੰ ਸਮਰਪਿਤ ਇਤਿਹਾਸਕ ਕਿਤਾਬ 'ਸੁਲਤਾਨ-ਉਲ-ਕੌਮ' ਜਥੇਦਾਰ ਜੱਸਾ ਸਿੰਘ ਆਹਲੂਵਾਲੀਆ ਅੰਮਿ੍ਤਸਰ ਵਿਖੇ ...

ਪੂਰੀ ਖ਼ਬਰ »

ਪੈਟਰੋਲ ਪੰਪਾਂ 'ਤੇ ਵੀਡੀਓ ਬਣਾਉਣ 'ਤੇ ਮਾਲਕਾਂ ਨੇ ਕੀਤਾ ਇਤਰਾਜ਼

ਜਲੰਧਰ, 22 ਅਕਤੂਬਰ (ਸ਼ਿਵ ਸ਼ਰਮਾ)-ਪੈਟਰੋਲ ਪੰਪ ਡੀਲਰ ਪੰਜਾਬ ਨੇ ਉਨ੍ਹਾਂ ਲੋਕਾਂ ਨੂੰ ਚੌਕਸ ਕਰਦਿਆਂ ਕਿਹਾ ਹੈ ਕਿ ਪੈਟਰੋਲ ਪੰਪਾਂ 'ਤੇ ਮੋਬਾਈਲ ਨਾਲ ਵੀਡੀਓ ਬਣਾਉਣ ਨਾਲ ਹਾਦਸਾ ਹੋਣ ਦਾ ਖ਼ਤਰਾ ਬਣਿਆ ਰਹਿੰਦਾ ਹੈ ਅਤੇ ਵੀਡੀਓ ਬਣਾਉਣ ਦਾ ਜਿਹੜਾ ਰੁਝਾਨ ਲਗਾਤਾਰ ...

ਪੂਰੀ ਖ਼ਬਰ »

ਜੇ.ਐਮ. ਓਵਰਸੀਜ਼ ਨੇ ਲਗਵਾਇਆ 10 ਸਾਲਾ ਕੈਨੇਡਾ ਦਾ ਵੀਜ਼ਾ

ਮੋਗਾ, 22 ਅਕਤੂਬਰ (ਗੁਰਤੇਜ ਸਿੰਘ)-ਜੇ.ਐਮ. ਓਵਰਸੀਜ਼ ਮੋਗਾ ਵਲੋਂ ਵਿਦੇਸ਼ ਜਾਣ ਦੇ ਇੱਛੁਕ ਲੋਕਾਂ ਦੀਆਂ ਫਾਈਲਾਂ ਵਧੀਆ ਤਰੀਕੇ ਨਾਲ ਤਿਆਰ ਕਰਕੇ 10 ਸਾਲਾ ਮਲਟੀਪਲ ਐਾਟਰੀ ਵੀਜ਼ੇ ਲਗਵਾਏ ਜਾ ਰਹੇ ਹਨ | ਇਸੇ ਕੜੀ ਤਹਿਤ ਪਿੰਡ ਘੱਲ ਕਲਾਂ (ਮੋਗਾ) ਦੇ ਵਾਸੀ ਕੁਲਦੀਪ ਸਿੰਘ ...

ਪੂਰੀ ਖ਼ਬਰ »

ਮਾਲਾਬਾਰ ਗੋਲਡ ਅਗਲੇ ਪੰਜ ਸਾਲਾਂ 'ਚ ਆਪਣੇ ਸਟੋਰਾਂ ਦੀ ਗਿਣਤੀ 750 ਕਰੇਗਾ

ਲੁਧਿਆਣਾ, 22 ਅਕਤੂਬਰ (ਭੁਪਿੰਦਰ ਸਿੰਘ ਬਸਰਾ)-ਸੰਸਾਰ ਦੇ ਨਾਮੀ ਜਿਊਲਰੀ ਰਿਟੇਲਰਾਂ 'ਚ ਸ਼ੁਮਾਰ ਮਾਲਾਬਾਰ ਗੋਲਡ ਐਾਡ ਡਾਇਮੰਡਸ ਨੇ ਕਾਰੋਬਾਰੀ ਸਫਲਤਾ ਦੇ 25 ਸਾਲ ਪੂਰੇ ਕਰ ਲਏ ਹਨ | ਆਪਣੇ ਸਿਲਵਰ ਜੁਬਲੀ ਸਾਲ ਮੌਕੇ ਕੰਪਨੀ ਨੇ ਵਿਸ਼ਵ ਪੱਧਰ 'ਤੇ ਕਾਰੋਬਾਰੀ ਵਿਸਥਾਰ ...

ਪੂਰੀ ਖ਼ਬਰ »

ਇਸ ਵਾਰ ਦੀਵਾਲੀ 'ਤੇ ਤੋਹਫ਼ੇ ਨਾ ਵੰਡੇ ਜਾਣ-ਸੰਧਵਾਂ

ਚੰਡੀਗੜ੍ਹ, 22 ਅਕਤੂਬਰ (ਐਨ.ਐਸ.ਪਰਵਾਨਾ)-ਆਮ ਆਦਮੀ ਪਾਰਟੀ ਨਾਲ ਸਬੰਧਿਤ ਵਿਧਾਇਕ ਦਲ ਦੇ ਚੀਫ਼ ਵਿੱਪ੍ਹ ਕੁਲਤਾਰ ਸਿੰਘ ਸੰਧਵਾਂ ਨੇ ਸੁਝਾਅ ਦਿੱਤਾ ਹੈ ਕਿ ਅੰਮਿ੍ਤਸਰ ਰੇਲ ਹਾਦਸੇ ਦੇ ਸ਼ਿਕਾਰ ਹੋਏ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕਰਨ ਲਈ ਦੀਵਾਲੀ ਦੇ ਤਿਉਹਾਰ 'ਤੇ ...

ਪੂਰੀ ਖ਼ਬਰ »

ਅਕਾਲੀ ਦਲ ਦੀ ਸੂਬੇ 'ਚ ਚੜ੍ਹਤ ਬਰਕਰਾਰ-ਤਲਬੀਰ ਸਿੰਘ ਗਿੱਲ

ਜੇਠੂਵਾਲ, 22 ਅਕਤੂਬਰ (ਮਿੱਤਰਪਾਲ ਸਿੰਘ ਰੰਧਾਵਾ)-ਮਾਝਾ ਯੂਥ ਅਕਾਲੀ ਦਲ ਦੇ ਸਕੱਤਰ ਜਨਰਲ ਤੇ ਹਲਕਾ ਮਜੀਠਾ ਦੇ ਵਿਧਾਇਕ ਬਿਕਰਮ ਸਿੰਘ ਮਜੀਠੀਆ ਦੇ ਸਿਆਸੀ ਸਲਾਹਕਾਰ ਤਲਬੀਰ ਸਿੰਘ ਗਿੱਲ ਨੇ ਕਿਹਾ ਹੈ ਕਿ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਵਿਧਾਇਕ ...

ਪੂਰੀ ਖ਼ਬਰ »

28 ਤੋਂ ਆਦਮਪੁਰ ਤੋਂ ਦਿੱਲੀ ਆਉਣ ਜਾਣ ਵਾਲੀ ਉਡਾਣ ਦਾ ਸਮਾਂ ਬਦਲਿਆ

ਆਦਮਪੁਰ, 22 ਅਕਤੂਬਰ (ਰਮਨ ਦਵੇਸਰ)-ਆਦਮਪੁਰ ਸਿਵਲ ਹਵਾਈ ਅੱਡੇ ਤੋਂ ਦਿੱਲੀ ਤੋਂ ਆਦਮਪੁਰ ਆਉਣ ਤੇ ਆਦਮਪੁਰ ਤੋਂ ਦਿੱਲੀ ਜਾਣ ਵਾਲੀ ਉਡਾਣ ਦਾ ਸਮਾਂ 28 ਅਕਤੂਬਰ ਤੋਂ ਬਦਲ ਰਿਹਾ ਹੈ | ਹੁਣ ਤੱਕ ਇਹ ਉਡਾਣ 12.25 ਵਜੇ ਦਿੱਲੀ ਤੋਂ ਉਡਾਣ ਭਰਦੀ ਸੀ ਅਤੇ 13.40 ਵਜੇ ਆਦਮਪੁਰ ਉਤਰਦੀ ਸੀ ...

ਪੂਰੀ ਖ਼ਬਰ »

ਰੇਲ ਹਾਦਸੇ ਲਈ ਕੇਂਦਰ ਸਰਕਾਰ ਤੇ ਰੇਲ ਵਿਭਾਗ ਪੂਰੀ ਤਰ੍ਹਾਂ ਜ਼ਿੰਮੇਵਾਰ-ਰਾਮੂਵਾਲੀਆ

ਅੰਮਿ੍ਤਸਰ, 22 ਅਕਤੂਬਰ (ਹਰਮਿੰਦਰ ਸਿੰਘ)-ਸਮਾਜਵਾਦੀ ਪਾਰਟੀ ਦੇ ਪੰਜਾਬ ਅਤੇ ਚੰਡੀਗੜ੍ਹ ਤੋਂ ਇੰਚਾਰਜ, ਸਾਬਕਾ ਕੇਂਦਰੀ ਮੰਤਰੀ ਸ. ਬਲਵੰਤ ਸਿੰਘ ਰਾਮੂਵਾਲੀਆ ਦਸਹਿਰੇ ਮੌਕੇ ਵਾਪਰੇ ਰੇਲ ਹਾਦਸੇ 'ਚ ਫੱਟੜ ਹੋਣ ਵਾਲੇ ਲੋਕਾਂ ਦਾ ਹਾਲ ਜਾਣਨ ਲਈ ਵੱਖ-ਵੱਖ ਹਸਪਤਾਲਾਂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX