ਤਾਜਾ ਖ਼ਬਰਾਂ


ਸ੍ਰੀ ਮੁਕਤਸਰ ਸਾਹਿਬ: ਕੈਬਨਿਟ ਮੰਤਰੀ ਸੁੱਖ ਸਰਕਾਰੀਆ ਵੱਲੋਂ ਮੀਂਹ ਤੋਂ ਪ੍ਰਭਾਵਿਤ ਖੇਤਰ ਦਾ ਦੌਰਾ
. . .  about 2 hours ago
ਸ੍ਰੀ ਮੁਕਤਸਰ ਸਾਹਿਬ, 20 ਜੁਲਾਈ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਖੇਤਰ ਵਿਚ ਭਾਰੀ ਮੀਂਹ ਮਗਰੋਂ ਪੈਦਾ ਹੋਈ ਹੜ੍ਹਾਂ ਵਰਗੀ ਸਥਿਤੀ ਨੂੰ ਲੈ ਕੇ ਪੰਜਾਬ ਦੇ ਕੈਬਨਿਟ ਮੰਤਰੀ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਨੇ ਮੀਂਹ ਤੋਂ ਪ੍ਰਭਾਵਿਤ ਪਿੰਡ ਬੂੜਾ ਗੁੱਜਰ ਅਤੇ ...
ਪ੍ਰਧਾਨ ਮੰਤਰੀ ਮੋਦੀ ਨੇ ਸ਼ੀਲਾ ਦੀਕਸ਼ਿਤ ਨੂੰ ਦਿੱਤੀ ਸ਼ਰਧਾਂਜਲੀ
. . .  about 2 hours ago
ਨਵੀਂ ਦਿੱਲੀ, 20 ਜੁਲਾਈ - ਦਿੱਲੀ ਦੀ ਸਾਬਕਾ ਮੁੱਖ ਮੰਤਰੀ ਸ਼ੀਲਾ ਦੀਕਸ਼ਿਤ ਦੇ ਅੰਤਿਮ ਦਰਸ਼ਨਾਂ ਲਈ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉਨ੍ਹਾਂ ਨੂੰ ...
ਹਾਈਕੋਰਟ ਦੇ ਹੁਕਮਾਂ ਨੂੰ ਲਾਗੂ ਕਰਵਾਉਣ ਲਈ ਸੂਬੇ ਭਰ 'ਚ ਜ਼ਿਲ੍ਹਾ ਪੱਧਰੀ ਮੀਟਿੰਗਾਂ ਕੱਲ੍ਹ
. . .  about 2 hours ago
ਮਲੌਦ, 20 ਜੁਲਾਈ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਬੇਰੁਜ਼ਗਾਰ ਅਧਿਆਪਕ ਯੂਨੀਅਨ ਦੇ ਸੂਬਾ ਪ੍ਰਧਾਨ ਮੈਡਮ ਇੰਦਰਪਾਲ ਕੌਰ ਨੇ ਦੱਸਿਆ ਕਿ ਪੰਜਾਬ- ਹਰਿਆਣਾ ਹਾਈਕੋਰਟ ਦੀ ਸੁਣਵਾਈ ਤਹਿਤ 2011 ਰਿਵਾਈਜ ਨਤੀਜੇ ਨਾਲ ਪਾਸ ਹੋਏ ਬੇਰੁਜ਼ਗਾਰ ਅਧਿਆਪਕਾਂ ...
ਭੇਦਭਰੀ ਹਾਲਤ ਵਿੱਚ ਵਿਆਹੁਤਾ ਦੀ ਮੌਤ, ਪਰਿਵਾਰਕ ਮੈਂਬਰਾਂ ਨੇ ਲਾਸ਼ ਨੂੰ ਥਾਣੇ ਬਾਹਰ ਰੱਖ ਕੇ ਦਿੱਤਾ ਧਰਨਾ
. . .  about 2 hours ago
ਸਰਾਏ ਅਮਾਨਤ ਖਾਂ, 20 ਜੁਲਾਈ (ਨਰਿੰਦਰ ਸਿੰਘ ਦੋਦੇ)-ਕੁੱਟਮਾਰ ਕਰਕੇ ਵਿਆਹੁਤਾ ਦੀ ਹੱਤਿਆ ਕਰਨ ਵਾਲੇ ਸਹੁਰਾ ਪਰਿਵਾਰ ਵਿਰੁੱਧ ਪੁਲਿਸ ਵੱਲੋਂ ਕਾਰਵਾਈ ਨਾ ਕਰਨ ਦੇ ਰੋਸ਼ ਵਜੋਂ ਮ੍ਰਿਤਕਾ ਦੇ ਵਾਰਿਸਾਂ ਵੱਲੋਂ ਲਾਸ਼ ਨੂੰ ਥਾਣਾ ਸਰਾਏ ਅਮਾਨਤ ਖਾਂ ਅੱਗੇ ਰੱਖ ਕੇ ਧਰਨਾ ...
ਸ਼ੀਲਾ ਦੀਕਸ਼ਿਤ ਦੇ ਅੰਤਿਮ ਦਰਸ਼ਨਾਂ ਲਈ ਪਹੁੰਚੀ ਸੋਨੀਆ ਗਾਂਧੀ
. . .  about 2 hours ago
ਨਵੀਂ ਦਿੱਲੀ, 20 ਜੁਲਾਈ- ਸ਼ੀਲਾ ਦੀਕਸ਼ਿਤ ਦੀ ਮ੍ਰਿਤਕ ਦੇਹ ਨੂੰ ਨਿਜਾਮੂਦੀਨ ਸਥਿਤ ਉਨ੍ਹਾਂ ਦੀ ਰਿਹਾਇਸ਼ 'ਤੇ ਅੰਤਿਮ ਦਰਸ਼ਨਾਂ ਲਈ ਰੱਖਿਆ ਗਿਆ ਹੈ। ਯੂ.ਪੀ.ਏ ਪ੍ਰਧਾਨ ਸੋਨੀਆ ਗਾਂਧੀ ਨੇ ਉੱਥੇ ਪਹੁੰਚ ਕੇ ਸ਼ੀਲਾ ਦੀਕਸ਼ਿਤ ਨੂੰ ਸ਼ਰਧਾਂਜਲੀ ਦਿੱਤੀ ਅਤੇ ਉਨ੍ਹਾਂ ਪਰਿਵਾਰਕ ...
ਸ਼ੀਲਾ ਦੀਕਸ਼ਿਤ ਦੇ ਦੇਹਾਂਤ 'ਤੇ ਦਿੱਲੀ ਵਿੱਚ ਦੋ ਦਿਨਾਂ ਦੇ ਰਾਸ਼ਟਰੀ ਸੋਗ ਦਾ ਐਲਾਨ
. . .  about 3 hours ago
ਨਵੀਂ ਦਿੱਲੀ, 20 ਜੁਲਾਈ- ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਧੀਆ ਨੇ ਕਿਹਾ ਹੈ ਕਿ ਦਿੱਲੀ ਦੀ ਸਾਬਕਾ ਮੁੱਖਮੰਤਰੀ ਸ਼ੀਲਾ ਦੀਕਸ਼ਿਤ ਦੇ ਦੇਹਾਂਤ 'ਤੇ ਦਿੱਲੀ ਸਰਕਾਰ ਨੇ ਦੋ ਦਿਨ ਦਾ ਰਾਸ਼ਟਰੀ ਸੋਗ ਰੱਖਣ ਦਾ ਫੈਸਲਾ ਕੀਤਾ..
ਟੋਲ ਟੈਕਸ ਵਾਲੀ ਜੀ.ਟੀ. ਰੋਡ ਤੇ ਤਹਿਸੀਲ ਰੋਡ ਮੀਂਹ ਦੇ ਪਾਣੀ ਨਾਲ ਹੋਇਆ ਜਲਥਲ
. . .  about 4 hours ago
ਬਾਘਾਪੁਰਾਣਾ, 20 ਜੁਲਾਈ (ਬਲਰਾਜ ਸਿੰਗਲਾ)- ਗਰਮੀ ਦੀ ਰੁੱਤ ਦੀ ਦੂਸਰੀ ਮੋਹਲ਼ੇਧਾਰ ਬਰਸਾਤ ਬੇਸ਼ੱਕ 15-20 ਮਿੰਟ ਹੋਈ ਪਰ ਗੰਦੇ ਪਾਣੀ ਅਤੇ ਮੀਂਹ ਨੇ ਪ੍ਰਸ਼ਾਸਨ ਦੇ ਨਿਕਾਸੀ ਪ੍ਰਬੰਧ ਦੀ ਪੋਲ ਖੋਲ੍ਹ ਕੇ ਰੱਖ ਦਿੱਤੀ ਹੈ। ਬਾਘਾ ਪੁਰਾਣਾ ਦੀ ਮੋਗੇ ਵਾਲੀ ਜੀ.ਟੀ. ਰੋਡ, ਜਿਸ ...
ਸ਼ੀਲਾ ਦੀਕਸ਼ਿਤ ਦੇ ਦੇਹਾਂਤ 'ਤੇ ਪ੍ਰਧਾਨ ਮੰਤਰੀ ਨੇ ਕੀਤਾ ਦੁੱਖ ਦਾ ਪ੍ਰਗਟਾਵਾ
. . .  about 4 hours ago
ਨਵੀਂ ਦਿੱਲੀ, 20 ਜੁਲਾਈ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੀ ਸੀਨੀਅਰ ਨੇਤਾ ਸ਼ੀਲਾ ਦੀਕਸ਼ਿਤ ਦੇ ਦੇਹਾਂਤ 'ਤੇ ਦੁਖ ਦਾ ਪ੍ਰਗਟਾਵਾ ਕੀਤਾ। ਇਸ ਸੰਬੰਧੀ ਉਨ੍ਹਾਂ ਟਵੀਟ ਕਰਦਿਆਂ ਕਿਹਾ ਕਿ ਸ਼ੀਲਾ ਦੀਕਸ਼ਿਤ ਦੇ ਦੇਹਾਂਤ ਨਾਲ ...
ਕੱਲ੍ਹ ਹੋਵੇਗਾ ਸ਼ੀਲਾ ਦੀਕਸ਼ਿਤ ਦਾ ਅੰਤਿਮ ਸਸਕਾਰ
. . .  about 4 hours ago
ਨਵੀਂ ਦਿੱਲੀ, 20 ਜੁਲਾਈ - ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੀ ਸੀਨੀਅਰ ਨੇਤਾ ਸ਼ੀਲਾ ਦੀਕਸ਼ਿਤ(81) ਦਾ ਦੇਹਾਂਤ ਹੋ ਗਿਆ। ਅੱਜ ਸ਼ਾਮ 6 ਵਜੇ ਸ਼ੀਲਾ ਦੀਕਸ਼ਿਤ ਦੀ ਮ੍ਰਿਤਕ ਦੇਹ ਨੂੰ ਦਿੱਲੀ ਵਿੱਚ ਸਥਿਤ ਉਨ੍ਹਾਂ ਦੀ ਰਿਹਾਇਸ਼ 'ਤੇ ਲਿਆਂਦਾ ਜਾਵੇਗਾ। ਇਸ ...
ਡਾ. ਸਵਰਨ ਸਿੰਘ ਨੂੰ ਭਾਜਪਾ 'ਚ ਸ਼ਾਮਲ ਕਰਵਾਉਣ ਦਾ ਫ਼ੈਸਲਾ ਸ਼ਵੇਤ ਮਲਿਕ ਵੱਲੋਂ ਲਿਆ ਗਿਆ ਵਾਪਸ
. . .  about 4 hours ago
ਜਲੰਧਰ, 20 ਜੁਲਾਈ (ਸ਼ਿਵ ਸ਼ਰਮਾ)- ਅੱਜ ਜਲੰਧਰ ਵਿਖੇ ਭਾਜਪਾ ਦੀ ਸੰਗਠਨ ਅਤੇ ਮੈਂਬਰਸ਼ਿਪ ਮੁਹਿੰਮ ਸਮਾਰੋਹ ਦੌਰਾਨ ਜਲੰਧਰ ਦੇ ਸਾਬਕਾ ਮੇਅਰ ਸੁਰਿੰਦਰ ਮਹੇਂ ਅਤੇ ਡਾ. ਸਵਰਨ ਸਿੰਘ (ਸੇਵਾ ਮੁਕਤ ਆਈ. ਏ. ਐੱਸ. ਅਫ਼ਸਰ) ਸੂਬਾ ਪ੍ਰਧਾਨ ਸ਼ਵੇਤ ਮਲਿਕ ਦੀ ...
ਸਿੱਧੂ ਦਾ ਅਸਤੀਫ਼ਾ ਮਨਜ਼ੂਰ ਹੋਣ ਤੋਂ ਬਾਅਦ ਸਥਾਨਕ ਵਿਭਾਗਾਂ ਵਿੱਚ ਕੀਤੇ ਗਏ ਵੱਡੇ ਪੱਧਰ 'ਤੇ ਤਬਾਦਲੇ
. . .  about 3 hours ago
ਚੰਡੀਗੜ੍ਹ, 20 ਜੁਲਾਈ(ਸੁਰਜੀਤ ਸੱਤੀ)- ਨਵਜੋਤ ਸਿੰਘ ਸਿੱਧੂ ਵੱਲੋਂ ਪੰਜਾਬ ਮੰਤਰੀ ਮੰਡਲ ਤੋਂ ਦਿੱਤੇ ਗਏ ਅਸਤੀਫ਼ੇ ਨੂੰ ਸੂਬਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸਵੀਕਾਰ ਕੀਤੇ ਜਾਣ ਤੋਂ ਬਾਅਦ ਸਥਾਨਕ ਵਿਭਾਗਾਂ ਵਿੱਚ ਵੱਡੇ ਪੈਮਾਨੇ 'ਤੇ ਤਬਾਦਲੇ ਕੀਤੇ...
ਜਲ ਸਰੋਤ ਮੰਤਰੀ ਸੁੱਖ ਸਰਕਾਰੀਆ ਨੇ ਹਰੀਕੇ ਹੈੱਡ ਵਰਕਸ ਦਾ ਕੀਤਾ ਦੌਰਾ
. . .  about 5 hours ago
ਹਰੀਕੇ ਪੱਤਣ, 20 ਜੁਲਾਈ(ਸੰਜੀਵ ਕੁੰਦਰਾ)- ਮੀਂਹ ਦੇ ਮੌਸਮ ਵਿੱਚ ਦਰਿਆਵਾਂ ਵਿੱਚ ਪਾਣੀ ਦੇ ਪੱਧਰ ਨੂੰ ਲੈ ਕੇ ਪੰਜਾਬ ਦੇ ਜਲ ਸਰੋਤ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ ਅੱਜ ਬਿਆਸ-ਸਤਲੁਜ ਦਰਿਆ ਦੇ ਸੰਗਮ ਹਰੀਕੇ ਹੈੱਡ ਵਰਕਸ ਦਾ ਦੌਰਾ ਕੀਤਾ ਅਤੇ ਦਰਿਆਵਾਂ ...
ਸਿਮਰਜੀਤ ਸਿੰਘ ਬੈਂਸ ਨੇ 'ਸਾਡਾ ਪਾਣੀ, ਸਾਡਾ ਹੱਕ' ਜਨ ਅੰਦੋਲਨ ਤਹਿਤ ਪਟਿਆਲਾ ਵਿਖੇ ਕੀਤੀ ਸ਼ਿਰਕਤ
. . .  about 6 hours ago
ਪਟਿਆਲਾ, 20 ਜੁਲਾਈ (ਧਰਮਿੰਦਰ ਸਿੰਘ ਸਿੱਧੂ)- ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸ. ਸਿਮਰਜੀਤ ਸਿੰਘ ਬੈਂਸ ਪ੍ਰਧਾਨ ਵੱਲੋਂ ਪਟਿਆਲਾ ਵਿਖੇ 'ਸਾਡਾ ਪਾਣੀ, ਸਾਡਾ ਹੱਕ' ਜਨ ਅੰਦੋਲਨ ਤਹਿਤ ਪਹੁੰਚੇ ਇਸ ਮੌਕੇ ਬੈਂਸ ਨੇ ਕਿਹਾ ਕਿ ਰਿਪੇਰੀਅਨ ਸਿਧਾਂਤ ਅਨੁਸਾਰ, ਪੰਜਾਬ ...
ਕਾਂਗਰਸ ਦੀ ਸੀਨੀਅਰ ਨੇਤਾ ਸ਼ੀਲਾ ਦੀਕਸ਼ਿਤ ਦਾ ਦੇਹਾਂਤ
. . .  about 6 hours ago
ਨਵੀਂ ਦਿੱਲੀ, 20 ਜੁਲਾਈ- ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੀ ਸੀਨੀਅਰ ਨੇਤਾ ਸ਼ੀਲਾ ਦੀਕਸ਼ਿਤ ਦਾ ਦੇਹਾਂਤ ਹੋ ਗਿਆ। ਉਹ 81 ਸਾਲਾ ਦੇ...
ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੀ ਸੀਨੀਅਰ ਨੇਤਾ ਸ਼ੀਲਾ ਦੀਕਸ਼ਿਤ ਦਾ ਦੇਹਾਂਤ
. . .  about 6 hours ago
ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੀ ਸੀਨੀਅਰ ਨੇਤਾ ਸ਼ੀਲਾ ਦੀਕਸ਼ਿਤ ਦਾ ਦੇਹਾਂਤ............
ਅਸਮ ਵਿੱਚ ਹੜ੍ਹ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 47
. . .  about 6 hours ago
ਅਮਰੀਕੀ ਦੌਰੇ 'ਤੇ ਰਵਾਨਾ ਹੋਏ ਪਾਕਿ ਪ੍ਰਧਾਨ ਮੰਤਰੀ ਇਮਰਾਨ ਖ਼ਾਨ
. . .  about 6 hours ago
ਪ੍ਰਿਅੰਕਾ ਗਾਂਧੀ ਦੀ ਹਿਰਾਸਤ 'ਤੇ ਕੈਪਟਨ ਅਮਰਿੰਦਰ ਸਿੰਘ ਨੇ ਜਤਾਇਆ ਵਿਰੋਧ
. . .  about 6 hours ago
ਅਸਮਾਨੀ ਬਿਜਲੀ ਡਿੱਗਣ ਕਾਰਨ ਇੱਕ ਵਿਅਕਤੀ ਦੀ ਮੌਤ, ਕਈ ਝੁਲਸੇ
. . .  about 6 hours ago
ਸਮਾਜ ਭਲਾਈ ਯੋਜਨਾਵਾਂ 'ਤੇ ਖ਼ਰਚੇ ਜਾਣਗੇ ਦੋ ਸੌ ਕਰੋੜ ਰੁਪਏ -ਮੋਹਨ ਲਾਲ ਸੂਦ
. . .  about 6 hours ago
ਲਾਲ ਜੀ ਟੰਡਨ ਹੋਣਗੇ ਮੱਧ ਪ੍ਰਦੇਸ਼ ਦੇ ਰਾਜਪਾਲ, ਅਨੰਦੀਬੇਨ ਸੰਭਾਲਣਗੇ ਉੱਤਰ ਪ੍ਰਦੇਸ਼ ਦੀ ਜ਼ਿੰਮੇਵਾਰੀ
. . .  about 7 hours ago
ਮੱਧ ਪ੍ਰਦੇਸ਼ ਵਿੱਚ ਬਜ਼ੁਰਗ ਦੀ ਕੁੱਟ-ਕੁੱਟ ਕੇ ਹੱਤਿਆ
. . .  about 7 hours ago
ਪ੍ਰਿਅੰਕਾ ਗਾਂਧੀ ਵੱਲੋਂ ਸੋਨਭੱਦਰ ਹੱਤਿਆ ਕਾਂਡ ਮਾਮਲੇ ਦੇ ਪੀੜਤ ਪਰਿਵਾਰਾਂ ਨੂੰ ਮੁਆਵਜ਼ਾ ਦੇਣ ਦਾ ਐਲਾਨ
. . .  1 minute ago
ਕੈਪਟਨ ਤੋਂ ਬਾਅਦ ਰਾਜਪਾਲ ਵੱਲੋਂ ਵੀ ਸਿੱਧੂ ਦੇ ਅਸਤੀਫ਼ੇ ਨੂੰ ਮਨਜ਼ੂਰੀ
. . .  about 7 hours ago
ਕੈਪਟਨ ਤੋਂ ਬਾਅਦ ਰਾਜਪਾਲ ਨੇ ਵੀ ਸਿੱਧੂ ਦਾ ਅਸਤੀਫ਼ਾ ਕੀਤਾ ਮਨਜ਼ੂਰ
. . .  about 8 hours ago
ਬਿਹਾਰ ਤੋਂ ਬਾਅਦ ਹੁਣ ਉੱਤਰ ਪ੍ਰਦੇਸ਼ 'ਚ ਵੀ ਕਰ ਮੁਕਤ ਹੋਈ 'ਸੁਪਰ 30'
. . .  about 8 hours ago
ਟਰੱਕ ਅਤੇ ਕਾਰ ਵਿਚਾਲੇ ਹੋਈ ਭਿਆਨਕ ਟਕੱਰ ’ਚ 9 ਲੋਕਾਂ ਦੀ ਹੋਈ ਮੌਤ
. . .  about 8 hours ago
ਸੋਨਭੱਦਰ ਹੱਤਿਆ ਕਾਂਡ ਮਾਮਲਾ : ਪੀੜਤ ਔਰਤਾਂ ਨਾਲ ਮਿਲ ਕੇ ਭਾਵੁਕ ਹੋਈ ਪ੍ਰਿਅੰਕਾ ਗਾਂਧੀ
. . .  about 9 hours ago
ਹਲਕਾ ਸ਼ੁਤਰਾਣਾ ਦੇ ਪਿੰਡ ਰਸੌਲੀ ਵਿਖੇ ਘੱਗਰ ਦਰਿਆ 'ਚ ਪਿਆ 200 ਫੁੱਟ ਪਾੜ
. . .  about 9 hours ago
ਸੁਖ ਸਰਕਾਰੀਆ ਨੇ ਦਾਰਾਪੁਰ ਦੇ ਮੰਡ ਖੇਤਰ ਵਿੱਚ ਬਿਆਸ ਦਰਿਆ ਦਾ ਲਿਆ ਜਾਇਜ਼ਾ
. . .  about 9 hours ago
ਜਿਸ ਭਾਜਪਾ ਨੇ ਉਂਗਲੀ ਫੜ੍ਹ ਕੇ ਚੱਲਣਾ ਸਿਖਾਇਆ ਸਿੱਧੂ ਨੇ ਉਸ ਨਾਲ ਹੀ ਕੀਤਾ ਵਿਸ਼ਵਾਸਘਾਤ- ਮਲਿਕ
. . .  about 9 hours ago
ਜਲੰਧਰ ਦੇ ਸਾਬਕਾ ਮੇਅਰ ਸੁਰਿੰਦਰ ਮਹੇ ਅਤੇ ਡਾ. ਸਵਰਨ ਸਿੰਘ ਭਾਜਪਾ 'ਚ ਹੋਏ ਸ਼ਾਮਲ
. . .  about 10 hours ago
ਸੋਨਭੱਦਰ ਹੱਤਿਆ ਕਾਂਡ ਮਾਮਲਾ : ਪ੍ਰਿਯੰਕਾ ਨੇ ਕਿਹਾ- ਪੁਲਿਸ ਨੇ 15 ਲੋਕਾਂ ਨੂੰ ਮਿਲਣ ਤੋਂ ਰੋਕਿਆ
. . .  about 10 hours ago
ਸੋਨਭੱਦਰ ਹੱਤਿਆ ਕਾਂਡ : ਪੀੜਤਾਂ ਦੇ ਪਰਿਵਾਰਕ ਮੈਂਬਰ ਪ੍ਰਿਯੰਕਾ ਨੂੰ ਮਿਲਣ ਲਈ ਚੁਨਾਰ ਗੈਸਟ ਹਾਊਸ ਪਹੁੰਚੇ
. . .  about 10 hours ago
ਮਹਾਰਾਸ਼ਟਰ 'ਚ ਲੱਗੇ ਭੂਚਾਲ ਦੇ ਝਟਕੇ
. . .  about 10 hours ago
ਕੈਪਟਨ ਵਲੋਂ ਨਵਜੋਤ ਸਿੰਘ ਸਿੱਧੂ ਦਾ ਅਸਤੀਫ਼ਾ ਮਨਜ਼ੂਰ
. . .  about 11 hours ago
ਕੈਪਟਨ ਵਲੋਂ ਨਵਜੋਤ ਸਿੰਘ ਸਿੱਧੂ ਦਾ ਅਸਤੀਫ਼ਾ ਮਨਜ਼ੂਰ
. . .  about 11 hours ago
ਅੱਜ ਪ੍ਰਿਯੰਕਾ ਗਾਂਧੀ ਨੂੰ ਮਿਲਣ ਲਈ ਚੁਨਾਰ ਜਾਣਗੇ ਛੱਤੀਸਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਬਘੇਲ
. . .  about 11 hours ago
ਸੋਨਭੱਦਰ ਹੱਤਿਆ ਕਾਂਡ ਦੇ ਪੀੜਤਾਂ ਨੂੰ ਮਿਲਣ ਜਾ ਰਹੇ ਟੀ. ਐੱਮ. ਸੀ. ਨੇਤਾਵਾਂ ਨੂੰ ਪੁਲਿਸ ਨੇ ਰੋਕਿਆ
. . .  about 11 hours ago
ਜੰਮੂ-ਕਸ਼ਮੀਰ 'ਚ ਪਾਕਿਸਤਾਨ ਵਲੋਂ ਜੰਗਬੰਦੀ ਦੀ ਉਲੰਘਣਾ
. . .  about 11 hours ago
ਬਿਜਲੀ ਦੀ ਦੁਕਾਨ 'ਤੇ ਲੱਗੀ ਭਿਆਨਕ ਅੱਗ, ਲੱਖਾਂ ਦਾ ਨੁਕਸਾਨ
. . .  1 minute ago
ਬੀ. ਐੱਸ. ਐੱਫ. ਦੇ ਆਈ. ਜੀ. ਨੇ 'ਕਾਰਗਿਲ ਵਿਜੇ ਦਿਵਸ' ਮੌਕੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ
. . .  about 12 hours ago
ਚੀਨ ਦੀ ਗੈਸ ਫੈਕਟਰੀ 'ਚ ਹੋਏ ਧਮਾਕੇ 'ਚ 10 ਲੋਕਾਂ ਦੀ ਮੌਤ, ਕਈ ਜ਼ਖ਼ਮੀ
. . .  about 12 hours ago
ਇਲਾਹਾਬਾਦ ਹਾਈਕੋਰਟ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਜਾਰੀ ਕੀਤਾ ਨੋਟਿਸ
. . .  about 13 hours ago
ਵਿਜੇ ਦਿਵਸ ਮੌਕੇ ਅੱਜ ਕਾਰਗਿਲ ਜਾਣਗੇ ਰਾਜਨਾਥ ਸਿੰਘ
. . .  about 13 hours ago
ਅਰੁਣਾਚਲ ਪ੍ਰਦੇਸ਼ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
. . .  about 14 hours ago
ਅੱਜ ਦਾ ਵਿਚਾਰ
. . .  about 14 hours ago
ਯੂਨਿਟ ਪਰਤੇ ਫ਼ੌਜੀ ਵੀਰ ਦੇ ਲਾਪਤਾ ਹੋਣ ਨਾਲ ਇਲਾਕੇ ਵਿਚ ਹਾਹਾਕਾਰ
. . .  about 1 hour ago
ਬਾਬਾ ਰਾਜਨ ਸਿੰਘ ਉਪਰ ਗੋਲੀਆਂ ਚਲਾਉਣ ਵਾਲਿਆਂ ਖ਼ਿਲਾਫ਼ ਪਰਚਾ ਦਰਜ
. . .  1 day ago
ਮੋਹਨ ਲਾਲ ਸੂਦ ਨੇ ਸੰਭਾਲਿਆ ਅਹੁਦਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 7 ਕੱਤਕ ਸੰਮਤ 550

ਜਲੰਧਰ

ਸਿੱਧੂ-ਮੇਅਰ ਦੀ ਬੈਠਕ ਵਿਚ ਅੱਜ ਉੱਠ ਸਕਦਾ ਹੈ ਅਫ਼ਸਰਾਂ ਨਾਲ ਵਿਵਾਦ ਦਾ ਮਾਮਲਾ

ਸ਼ਿਵ ਸ਼ਰਮਾ
ਜਲੰਧਰ, 22 ਅਕਤੂਬਰ-ਨਿਗਮ ਹਾਊਸ ਦੀ ਬੈਠਕ ਵਿਚ ਕੌਾਸਲਰਾਂ ਵਲੋਂ ਅਪਸ਼ਬਦ ਕਹਿਣ ਤੋਂ ਨਾਰਾਜ਼ ਅਫ਼ਸਰਾਂ ਵਲੋਂ ਬਾਈਕਾਟ ਕਰਨ ਤੋਂ ਬਾਅਦ ਵੀ ਅਫਸਰ-ਕੌਾਸਲਰ ਦਾ ਰੇੜਕਾ ਚੱਲ ਰਿਹਾ ਹੈ ਤੇ ਇਸ ਰੇੜਕੇ ਨੂੰ ਖ਼ਤਮ ਕਰਨ ਲਈ ਸਾਬਕਾ ਕੈਬਨਿਟ ਮੰਤਰੀ ਅਵਤਾਰ ਹੈਨਰੀ ਮੇਅਰ ਜਗਦੀਸ਼ ਰਾਜਾ ਨੂੰ ਮਿਲ ਕੇ ਇਸ ਨੂੰ ਜਲਦੀ ਹੱਲ ਕਰਨ ਦੀ ਸਲਾਹ ਦਿੱਤੀ ਹੈ ਜਦਕਿ ਮੰਗਲਵਾਰ ਨੂੰ ਚੰਡੀਗੜ੍ਹ ਵਿਚ ਸਥਾਨਕ ਸਰਕਾਰਾਂ ਵਿਭਾਗ ਦੇ ਮੰਤਰੀ ਨਵਜੋਤ ਸਿੰਘ ਸਿੱਧੂ ਨਾਲ ਮੇਅਰ ਜਗਦੀਸ਼ ਰਾਜਾ ਨਾਲ ਹੋਣ ਵਾਲੀ ਬੈਠਕ ਵਿਚ ਅਫ਼ਸਰਾਂ ਨਾਲ ਚੱਲ ਰਹੇ ਰੇੜਕੇ ਦੇ ਮਸਲੇ 'ਤੇ ਚਰਚਾ ਹੋਣ ਦੀ ਸੰਭਾਵਨਾ ਤੋਂ ਇਨਕਾਰ ਨਹੀਂ ਕੀਤਾ ਜਾ ਰਿਹਾ ਹੈ | ਨਿਗਮ ਕਮਿਸ਼ਨਰ ਦੀਪਰਵਾ ਲਾਕੜਾ ਵੀ ਮੰਗਲਵਾਰ ਨੂੰ ਚੰਡੀਗੜ੍ਹ ਜਾ ਰਹੇ ਹਨ | ਚਾਹੇ ਇਸ ਦੀ ਅਜੇ ਤੱਕ ਪੁਸ਼ਟੀ ਨਹੀਂ ਹੋਈ ਹੈ ਪਰ ਸੂਤਰਾਂ ਦੀ ਮੰਨੀਏ ਤਾਂ ਇਸ ਮਾਮਲੇ ਵਿਚ ਸਾਬਕਾ ਕੈਬਨਿਟ ਮੰਤਰੀ ਅਵਤਾਰ ਹੈਨਰੀ ਨੇ ਕੁਝ ਨਿਗਮ ਅਫ਼ਸਰਾਂ ਨਾਲ ਇਸ ਮਾਮਲੇ 'ਤੇ ਗੱਲਬਾਤ ਕੀਤੀ ਸੀ ਤੇ ਉਨ੍ਹਾਂ ਨੇ ਅਫ਼ਸਰਾਂ ਨੂੰ ਅਪਸ਼ਬਦ ਕਹੇ ਜਾਣ ਤੋਂ ਨਾਰਾਜ਼ਗੀ ਜ਼ਾਹਿਰ ਕੀਤੀ ਹੈ | ਇਸ ਬੈਠਕ ਵਿਚ ਵਿਧਾਇਕ ਬਾਵਾ ਹੈਨਰੀ ਵੀ ਮੌਜੂਦ ਸਨ | ਉਂਝ ਸੂਤਰਾਂ ਦੀ ਮੰਨੀਏ ਜਿੱਥੇ ਵੀਰਵਾਰ ਨੂੰ ਮੇਅਰ ਅਫ਼ਸਰਾਂ ਦੇ ਬਾਈਕਾਟ ਤੋਂ ਕਾਫ਼ੀ ਨਾਰਾਜ਼ ਸਨ ਪਰ ਹੁਣ ਮੇਅਰ ਦਾ ਵੀ ਇਸ ਮੁੱਦੇ 'ਤੇ ਰੁੱਖ ਨਰਮ ਪੈ ਗਿਆ ਲੱਗਦਾ ਹੈ ਕਿਉਂਕਿ ਵੱਡੇ ਆਗੂਆਂ ਨੇ ਵਿਵਾਦ ਨੂੰ ਪਸੰਦ ਨਹੀਂ ਕੀਤਾ ਹੈ | ਉਂਝ ਕਮਿਸ਼ਨਰ ਸ੍ਰੀ ਲਾਕੜਾ ਨੇ ਦਾਅਵਾ ਕੀਤਾ ਕਿ ਅਗਲੀ ਹਾਊਸ ਦੀ ਬੈਠਕ ਵਿਚ ਅਫ਼ਸਰ ਸ਼ਾਮਿਲ ਵੀ ਹੋਣਗੇ ਤੇ ਜਵਾਬ ਦਿੱਤੇ ਜਾਣਗੇ ਚਾਹੇ ਉਹ ਹੀ ਜਵਾਬ ਦੇਣ | ਮੇਅਰ ਨਾਲ ਹੋਈ ਅਫ਼ਸਰਾਂ ਦੀ ਬੈਠਕ-ਨਿਗਮ ਸੂਤਰਾਂ ਦਾ ਕਹਿਣਾ ਹੈ ਮੇਅਰ ਦਫ਼ਤਰ ਵਿਚ ਕਮਿਸ਼ਨਰ ਦੀਪਰਵਾ ਲਾਕੜਾ ਦੀ ਹਾਜ਼ਰੀ ਵਿਚ ਅਫ਼ਸਰਾਂ ਨਾਲ ਵੀ ਬੈਠਕ ਹੋਈ ਤੇ ਇਸ ਮੌਕੇ ਜਿੱਥੇ ਮੇਅਰ ਨੇ ਮਸਲਾ ਹੱਲ ਕਰਨ ਲਈ ਅਫ਼ਸਰਾਂ ਨੂੰ ਸਲਾਹ ਦਿੱਤੀ ਜਦਕਿ ਕੁਝ ਅਫ਼ਸਰਾਂ ਦਾ ਕਹਿਣਾ ਸੀ ਕਿ ਨਿਗਮ ਹਾਊਸ ਦੀ ਬੈਠਕ ਵਿਚ ਉਨ੍ਹਾਂ ਨਾਲ ਬਦਤਮੀਜ਼ੀ ਨਾ ਬੋਲਿਆ ਗਿਆ ਹੈ | ਅਫ਼ਸਰਾਂ ਦਾ ਕਹਿਣਾ ਸੀ ਕਿ ਉਨ੍ਹਾਂ ਨੂੰ ਹਾਊਸ ਦੀ ਬੈਠਕ ਵਿਚ ਪੁੱਛੇ ਜਾਣ ਵਾਲੇ ਪਹਿਲਾਂ ਸਵਾਲ ਦੇ ਦਿੱਤੇ ਜਾਣ ਤਾਂ ਉਹ ਲਿਖ ਕੇ ਜਵਾਬ ਦੇ ਦੇਣਗੇ | ਅਫ਼ਸਰਾਂ ਨੇ ਇਹ ਵੀ ਫ਼ੈਸਲਾ ਕੀਤਾ ਹੈ ਕਿ ਉਹ ਹੁਣ ਕੌਾਸਲਰਾਂ ਦੇ ਜ਼ਬਾਨੀ ਕਲਾਮੀ ਕੰਮ ਨਹੀਂ ਕਰਨਗੇ ਤੇ ਕਿਸੇ ਕੰਮ ਦੇ ਆਦੇਸ਼ ਹੋਣਗੇ ਤਾਂ ਹੀ ਉਹ ਕੰਮ ਕਰਨਗੇ | ਚੇਤੇ ਰਹੇ ਕਿ ਵੀਰਵਾਰ ਨੂੰ ਨਿਗਮ ਹਾਊਸ ਦੀ ਹੋਈ ਬੈਠਕ ਵਿਚ ਕੌਾਸਲਰਾਂ ਦੇ ਵਰਤਾਓ ਤੋਂ ਨਾਰਾਜ਼ ਅਫ਼ਸਰਾਂ ਨੇ ਬਾਈਕਾਟ ਕਰ ਦਿੱਤਾ ਸੀ | ਅਫ਼ਸਰਾਂ ਨੇ ਚਾਹੇ ਕੰਮ ਬੰਦ ਨਹੀਂ ਕੀਤਾ ਪਰ ਹਾਊਸ ਵਿਚ ਉਨ੍ਹਾਂ ਦੇ ਸ਼ਾਮਿਲ ਹੋਣ ਬਾਰੇ ਅਜੇ ਤੱਕ ਰੇੜਕਾ ਚੱਲ ਰਿਹਾ ਹੈ |

ਆਸਾਨ ਨਹੀਂ ਹੋਵੇਗਾ ਮੇਅਰ ਲਈ ਅਫ਼ਸਰਾਂ ਦੀ ਨਾਰਾਜ਼ਗੀ ਦੂਰ ਕਰਨ ਦਾ ਕੰਮ

ਸ਼ਿਵ ਸ਼ਰਮਾ ਜਲੰਧਰ, 22 ਅਕਤੂਬਰ-ਵੀਰਵਾਰ ਨੰੂ ਨਿਗਮ ਹਾਊਸ ਵਿਚ ਹੋਈ ਬੈਠਕ ਵਿਚ ਨਿਗਮ ਅਫ਼ਸਰਾਂ ਵਲੋਂ ਜਿਹੜਾ ਬਾਈਕਾਟ ਕਰਕੇ ਵਿਵਾਦ ਖੜ੍ਹਾ ਹੋ ਗਿਆ ਸੀ, ਉਹ ਅਜੇ ਤੱਕ ਠੰਢਾ ਹੁੰਦਾ ਨਜ਼ਰ ਨਹੀਂ ਆ ਰਿਹਾ ਹੈ ਜਦਕਿ ਇਸ ਮਾਮਲੇ ਤੋਂ ਕਈ ਟਕਸਾਲੀ ਕਾਂਗਰਸੀ ਆਗੂਆਂ ਵਿਚ ...

ਪੂਰੀ ਖ਼ਬਰ »

ਸਹੁਰੇ 'ਤੇ ਜਾਨਲੇਵਾ ਹਮਲਾ ਕਰਨ ਵਾਲਾ ਗਿ੍ਫ਼ਤਾਰ

ਮਕਸੂਦਾਂ, 22 ਅਕਤੂਬਰ (ਲਖਵਿੰਦਰ ਪਾਠਕ)-ਨਿਉਜ਼ੀਲੈਂਡ 'ਚ ਆਪਣੀ ਪਤਨੀ ਦੇ ਨਾਲ ਹੋਏ ਝਗੜੇ ਦੇ ਕਾਰਨ ਡਿਪੋਰਟ ਹੋਏ ਭਾਰਤ ਪੁੱਜੇ ਵਿਅਕਤੀ ਵਲੋਂ ਗੁੱਸੇ 'ਚ ਆਪਣੇ ਸਹੁਰੇ 'ਤੇ ਜਾਨਲੇਵਾ ਹਮਲਾ ਕਰਨ ਦੇ ਦੋਸ਼ 'ਚ ਪੁਲਿਸ ਨੇ ਮਾਮਲਾ ਦਰਜ ਕਰ ਉਸ ਨੂੰ ਗਿ੍ਫ਼ਤਾਰ ਕਰ ਲਿਆ | ...

ਪੂਰੀ ਖ਼ਬਰ »

ਟੋਲ ਪਲਾਜ਼ਾ ਤੋਂ ਰੋਜ਼ ਲੱਖਾਂ ਦੀ ਵਸੂਲੀ, ਹਾਈਵੇ ਦੀ ਮੁਰੰਮਤ ਲਈ ਧੇਲਾ ਨਹੀਂ

ਜਲੰਧਰ, 22 ਅਕਤੂਬਰ (ਸ਼ਿਵ)-ਇਕ ਪਾਸੇ ਤਾਂ ਪਾਣੀਪਤ ਤੋਂ ਜਲੰਧਰ ਤੱਕ ਦੇ ਕੌਮੀ ਰਾਜ ਮਾਰਗ ਦੇ ਟੋਲ ਪਲਾਜ਼ਾ ਤੋਂ ਰੋਜ਼ਾਨਾ ਦੀ ਲੱਖਾਂ ਰੁਪਏ ਦੀ ਵਸੂਲੀ ਕੀਤੀ ਜਾ ਰਹੀ ਹੈ ਪਰ ਹਾਈਵੇ ਦੀਆਂ ਸੜਕਾਂ 'ਤੇ ਧੇਲਾ ਨਹੀਂ ਖ਼ਰਚ ਕੀਤਾ ਜਾ ਰਿਹਾ ਹੈ | ਸੜਕਾਂ ਦੀ ਸੰਭਾਲ ਨਾ ਹੋਣ ...

ਪੂਰੀ ਖ਼ਬਰ »

ਆਦਮਪੁਰ ਹਵਾਈ ਅੱਡੇ ਪਹੁੰਚਣ 'ਤੇ ਉਪ-ਰਾਸ਼ਟਰਪਤੀ ਦਾ ਨਿੱਘਾ ਸਵਾਗਤ

ਆਦਮਪੁਰ 22, ਅਕਤੂਬਰ (ਰਮਨ ਦਵੇਸਰ, ਹਰਪ੍ਰੀਤ ਸਿੰਘ)-ਆਦਮਪੁਰ ਹਵਾਈ ਅੱਡੇ ਵਿਖੇ ਉਪ-ਰਾਸ਼ਟਰਪਤੀ ਸ੍ਰੀ ਵੈਂਕਈਆ ਨਾਇਡੂ ਦੇ ਪਹੁੰਚਣ 'ਤੇ ਪੰਜਾਬ ਦੇ ਉਦਯੋਗ ਮੰਤਰੀ ਸ੍ਰੀ ਸੁੰਦਰ ਸ਼ਾਮ ਅਰੋੜਾ ਦੀ ਅਗਵਾਈ ਵਿਚ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਨਿੱਘਾ ਸਵਾਗਤ ਕੀਤਾ ਗਿਆ | ...

ਪੂਰੀ ਖ਼ਬਰ »

ਬੜਿੰਗ 'ਚ ਥਾਂ-ਥਾਂ ਲੱਗੇ ਕੂੜੇ ਦੇ ਢੇਰ-ਬਿਮਾਰੀਆਂ ਫੈਲਣ ਦਾ ਬਣਿਆ ਖ਼ਤਰਾ

ਜਲੰਧਰ ਛਾਉਣੀ, 22 ਅਕਤੂਬਰ (ਪਵਨ ਖਰਬੰਦਾ)-ਕੇਂਦਰੀ ਹਲਕੇ ਦੇ ਅਧੀਨ ਆਉਂਦੇ ਵਾਰਡ ਨੰਬਰ 11 'ਚ ਥਾਂ-ਥਾਂ 'ਤੇ ਕੂੜੇ ਦੇ ਢੇਰ ਲੱਗੇ ਹੋਣ ਕਾਰਨ ਬਿਮਾਰੀਆਂ ਫੈਲਣ ਦਾ ਖ਼ਤਰਾ ਬਣਿਆ ਹੋਇਆ ਹੈ ਤੇ ਕਈ ਥਾਵਾਂ 'ਤੇ ਕੂੜਾ ਪਿਆ ਹੋਣ ਕਾਰਨ ਵਿਸ਼ੇਸ਼ ਤੌਰ 'ਤੇ ਆਸ-ਪਾਸ ਰਹਿਣ ਵਾਲੇ ...

ਪੂਰੀ ਖ਼ਬਰ »

ਲਾਇਲਪੁਰ ਖ਼ਾਲਸਾ ਕਾਲਜ ਵਲੋਂ ਡਾ. ਢਿੱਲੋਂ ਦਾ ਸਨਮਾਨ

ਜਲੰਧਰ, 22 ਅਕਤੂਬਰ (ਰਣਜੀਤ ਸਿੰਘ ਸੋਢੀ)-ਉੱਤਰੀ ਭਾਰਤ ਦੀ ਸਿਰਮੌਰ ਸੰਸਥਾ ਲਾਇਲਪੁਰ ਖ਼ਾਲਸਾ ਕਾਲਜ ਜਲੰਧਰ ਵਲੋਂ ਕਾਲਜ ਦੇ ਪੋਸਟ-ਗਰੈਜੂਏਟ ਪੰਜਾਬੀ ਵਿਭਾਗ ਦੇ ਸਾਬਕਾ ਅਧਿਆਪਕ ਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਦੇ ਖੇਤਰੀ ਕੇਂਦਰ ਜਲੰਧਰ ਦੇ ਪੰਜਾਬੀ ...

ਪੂਰੀ ਖ਼ਬਰ »

ਯੁਵਕ ਮੇਲੇ 'ਚ ਸੇਂਟ ਸੋਲਜਰ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ

ਜਲੰਧਰ, 22 ਅਕਤੂਬਰ (ਰਣਜੀਤ ਸਿੰਘ ਸੋਢੀ)-ਆਈ.ਕੇ.ਜੀ ਪੰਜਾਬ ਟੈਕਨੀਕਲ ਯੂਨੀਵਰਸਿਟੀ ਵਲੋਂ ਕਰਵਾਏ ਗਏ ਜ਼ੋਨਲ ਯੁਵਕ ਮੇਲੇ ਵਿਚ ਸੇਂਟ ਸੋਲਜਰ ਇੰਸਟੀਚਿਊਟ ਆਫ਼ ਇੰਜੀਨੀਅਰਿੰਗ ਟੈਕਨਾਲੋਜੀ ਐਾਡ ਮੈਨੇਜਮੈਂਟ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ...

ਪੂਰੀ ਖ਼ਬਰ »

ਸੀ.ਬੀ.ਐਸ.ਈ. ਨਾਰਥ ਜ਼ੋਨ ਸ਼ਤਰੰਜ ਚੈਂਪੀਅਨਸ਼ਿਪ 'ਚੋ ਕੈਂਬਰਿਜ ਕੋ.ਐਾਡ ਸਕੂਲ ਦਾ ਸ਼ਾਨਦਾਰ ਪ੍ਰਦਰਸ਼ਨ

ਜਲੰਧਰ, 22 ਅਕਤੂਬਰ (ਜਤਿੰਦਰ ਸਾਬੀ)-ਸੀ.ਬੀ.ਐਸ.ਈ ਨਾਰਥ ਜ਼ੋਨ ਸ਼ਤਰੰਜ ਚੈਂਪੀਅਨਸ਼ਿਪ ਜੋ ਪਾਣੀਪੱਤ ਵਿਖੇ ਕਰਵਾਈ ਗਈ | ਇਸ ਵਿਚੋਂ ਕੈਂਬਰਿਜ਼ ਕੋ.ਐਡ ਸਕੂਲ ਜਲੰਧਰ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ | ਅੰਡਰ 11 ਸਾਲ ਲੜਕੇ ਵਰਗ 'ਚੋਂ ਪਹਿਲਾ ਸਥਾਨ ਤੇ ...

ਪੂਰੀ ਖ਼ਬਰ »

ਕੇ. ਐਮ. ਵੀ. ਦਾ ਇਯੋਵਾਸ ਲਾਰੈਂਡ ਯੂਨੀਵਰਸਿਟੀ ਹੰਗਰੀ ਨਾਲ ਹੋਇਆ ਕਰਾਰ

ਜਲੰਧਰ, 22 ਅਕਤੂਬਰ (ਰਣਜੀਤ ਸਿੰਘ ਸੋਢੀ)-ਭਾਰਤ ਦੀ ਵਿਰਾਸਤ ਤੇ ਖ਼ੁਦਮੁਖ਼ਤਿਆਰ ਸੰਸਥਾ ਕੰਨਿਆ ਮਹਾਂਵਿਦਿਆਲਾ ਜਲੰਧਰ ਤੇ ਫੈਕਲਟੀ ਆਫ਼ ਐਜੂਕੇਸ਼ਨ ਆਫ਼ ਸਾਈਕਾਲੋਜੀ ਇਯੋਵਾਸ ਲਾਰੈਂਡ ਯੂਨੀਵਰਸਿਟੀ, ਹੰਗਰੀ ਦੇ ਨਾਲ ਅੰਤਰਰਾਸ਼ਟਰੀ ਵਿੱਦਿਅਕ ਸਮਝੌਤੇ ਦੇ ...

ਪੂਰੀ ਖ਼ਬਰ »

ਇੰਨੋਸੈਂਟ ਹਾਰਟਸ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਖੇਤੀਬਾੜੀ ਵਿਭਾਗ ਨੇ ਜੈਵਿਕ ਖੇਤੀ ਲਈ ਕੀਤਾ ਉਤਸ਼ਾਹਿਤ

ਜਲੰਧਰ, 22 ਅਕਤੂਬਰ (ਰਣਜੀਤ ਸਿੰਘ ਸੋਢੀ)-ਇਨੋਸੈਂਟ ਹਾਰਟਸ ਗਰੁਪ ਆਫ ਇੰਸਟੀਚਿਊਸ਼ਨਜ਼, ਲੋਹਾਰਾਂ ਦੇ ਬੀ.ਐਸ.ਸੀ. ਖੇਤੀ ਬਾੜੀ ਵਿਭਾਗ ਦੇ ਵਿਦਿਆਰਥੀਆਂ ਤੇ ਅਧਿਆਪਕਾਂ ਵਲੋਂ ਰਹੀਮਪੁਰ ਪਿੰਡ ਦਾ ਦੌਰਾ ਕੀਤਾ ਗਿਆ | ਇਸ ਫੇਰੀ ਦਾ ਮੰਤਵ ਪਿੰਡ ਦੇ ਕਿਸਾਨਾਂ ਦੀ ਜੈਵਿਕ ...

ਪੂਰੀ ਖ਼ਬਰ »

500 ਸਾਲਾ ਮਿਲਾਪ ਦਿਵਸ ਸਬੰਧੀ ਨਗਰ ਕੀਰਤਨ 28 ਨੂੰ

ਜਲੰਧਰ, 22 ਅਕਤੂਬਰ (ਹਰਵਿੰਦਰ ਸਿੰਘ ਫੁੱਲ)-ਬਾਬਾ ਬੁੱਢਾ ਸਾਹਿਬ ਜੀ ਦੇ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਰਮਦਾਸ ਦੀ ਧਰਤੀ 'ਤੇ ਮੱਝਾਂ ਚਾਰਦਿਆਂ ਦੇ ਹੋਏ ਮਿਲਾਪ ਨੂੰ 28 ਅਕਤੂਬਰ ਨੂੰ 500 ਸਾਲ ਹੋ ਰਹੇ ਹਨ | ਇਸ ਇਤਿਹਾਸਕ ਦਿਹਾੜੇ ਦੀ ਯਾਦ ਵਿਚ 28 ਅਕਤੂਬਰ ਨੂੰ 500 ਸਾਲਾ ...

ਪੂਰੀ ਖ਼ਬਰ »

ਨਵੇਂ ਨਿਗਮ ਹਾਊਸ ਦੇ ਡਿਜ਼ਾਈਨ ਦੇ ਅੱਜ ਖੁੱਲ੍ਹਣਗੇ ਟੈਂਡਰ

ਜਲੰਧਰ, 22 ਅਕਤੂਬਰ (ਸ਼ਿਵ)-ਨਿਗਮ ਪ੍ਰਸ਼ਾਸਨ ਵਲੋਂ ਨਵੇਂ ਨਿਗਮ ਹਾਊਸ ਨੂੰ ਤਿਆਰ ਕਰਨ ਲਈ ਮੰਗੇ ਗਏ ਡਿਜ਼ਾਈਨਾਂ ਦੇ ਟੈਂਡਰ ਅੱਜ ਖੋਲੇ ਜਾਣਗੇ | ਪਹਿਲਾਂ ਇਹ ਟੈਂਡਰ ਸੋਮਵਾਰ ਨੂੰ ਖੋਲੇ ਜਾਣੇ ਸੀ ਪਰ ਹੁਣ ਇਸ ਨੂੰ ਮੰਗਲਵਾਰ ਨੂੰ ਖੋਲ੍ਹਣ ਦਾ ਫ਼ੈਸਲਾ ਕੀਤਾ ਗਿਆ ਹੈ | ...

ਪੂਰੀ ਖ਼ਬਰ »

ਪ੍ਰਕਾਸ਼ ਉਤਸਵ ਸਬੰਧੀ ਭਗਵਾਨ ਵਾਲਮੀਕ ਉਤਸਵ ਕਮੇਟੀ ਨੇ ਕਰਵਾਇਆ ਸਤਿਸੰਗ ਸਮਾਗਮ

ਜਲੰਧਰ, 22 ਅਕਤੂਬਰ (ਹਰਵਿੰਦਰ ਸਿੰਘ ਫੁੱਲ)-ਭਗਵਾਨ ਵਾਲਮੀਕ ਦੇ ਪ੍ਰਕਾਸ਼ ਉਤਸਵ ਸਬੰਧੀ ਅੱਜ ਭਗਵਾਨ ਵਾਲਮੀਕ ਉਤਸਵ ਕਮੇਟੀ ਵਲੋਂ ਮੁਹੱਲਾ ਸੰਗਰਾ ਨੇੜੇ ਸਾਈਾਦਾਸ ਸਕੂਲ, ਪਟੇਲ ਚੌਕ ਵਿਖੇ ਬੜੀ ਸ਼ਰਧਾ ਭਾਵਨਾ ਨਾਲ ਸਤਿਸੰਗ ਕਰਵਾਇਆ ਗਿਆ¢ ਇਸ ਮੌਕੇ ਗੁਲਜਾਰ ਸਿੰਘ ...

ਪੂਰੀ ਖ਼ਬਰ »

ਸ਼ਿਵ ਰਾਮ ਕਲਾ ਮੰਚ ਨੇ ਏਕ ਸ਼ਾਮ ਪ੍ਰਭੂ ਸ੍ਰੀ ਰਾਮ ਕੇ ਨਾਮ ਪ੍ਰੋਗਰਾਮ ਤੇ ਸਨਮਾਨ ਸਮਾਰੋਹ ਕਰਵਾਇਆ

ਜਲੰਧਰ, 22 ਅਕਤੂਬਰ (ਸ਼ਿਵ)-ਸ਼ਿਵ ਰਾਮ ਕਲਾ ਮੰਚ ਸ੍ਰੀ ਰਾਮਲੀਲ੍ਹਾ ਕਮੇਟੀ, ਮਾਡਲ ਹਾਊਸ ਵਲੋਂ ਬੀਤੀ ਰਾਤ ਏਕ ਸ਼ਾਮ ਪ੍ਰਭੂ ਸ੍ਰੀ ਰਾਮ ਕੇ ਨਾਮ ਅਤੇ ਸਥਾਨਕ ਰਾਮਲੀਲ੍ਹਾ ਕਲਾਕਾਰਾਂ ਰਾਹੀਂ ਰਾਮਲੀਲ੍ਹਾ ਕਰਾਉਣ ਵਾਲੀਆਂ ਕਮੇਟੀਆਂ ਦਾ ਸਨਮਾਨ ਸਮਾਰੋਹ ਸ੍ਰੀ ਲਕਸ਼ਮੀ ...

ਪੂਰੀ ਖ਼ਬਰ »

ਪੀ.ਐਨ.ਬੀ. ਨੇ ਵੰਡੇ 33.53 ਕਰੋੜ ਦੇ ਕਰਜ਼ੇ

ਜਲੰਧਰ, 22 ਅਕਤੂਬਰ (ਹਰਵਿੰਦਰ ਸਿੰਘ ਫੁੱਲ)-ਪੰਜਾਬ ਨੈਸ਼ਨਲ ਬੈਂਕ ਮੰਡਲ ਦਫ਼ਤਰ ਜਲੰਧਰ ਦੇ ਉਪ ਮੰਡਲ ਪ੍ਰਮੁੱਖ ਐਸ.ਕੇ ਮਿੱਤਲ ਦੀ ਪ੍ਰਧਾਨਗੀ ਹੇਠ ਕਰਵਾਏ ਗਏ ਵਿਸ਼ੇਸ਼ ਕਰਜਾ ਵੰਡ ਸਮਾਰੋਹ ਦੌਰਾਨ 48 ਸ਼ਾਖਵਾਂ ਦੇ 216 ਲਾਭ ਪਾਤਰੀਆਂ ਨੂੰ 33.53 ਕਰੋੜ ਦੇ ਕਰਜ਼ੇ ਦਿੱਤੇ ...

ਪੂਰੀ ਖ਼ਬਰ »

ਰੇਲ ਹਾਦਸੇ ਲਈ ਕੇਂਦਰ ਸਰਕਾਰ ਤੇ ਰੇਲ ਵਿਭਾਗ ਪੂਰੀ ਤਰ੍ਹਾਂ ਜ਼ਿੰਮੇਵਾਰ-ਰਾਮੂਵਾਲੀਆ

ਅੰਮਿ੍ਤਸਰ, 22 ਅਕਤੂਬਰ (ਹਰਮਿੰਦਰ ਸਿੰਘ)-ਸਮਾਜਵਾਦੀ ਪਾਰਟੀ ਦੇ ਪੰਜਾਬ ਅਤੇ ਚੰਡੀਗੜ੍ਹ ਤੋਂ ਇੰਚਾਰਜ, ਸਾਬਕਾ ਕੇਂਦਰੀ ਮੰਤਰੀ ਸ. ਬਲਵੰਤ ਸਿੰਘ ਰਾਮੂਵਾਲੀਆ ਦਸਹਿਰੇ ਮੌਕੇ ਵਾਪਰੇ ਰੇਲ ਹਾਦਸੇ 'ਚ ਫੱਟੜ ਹੋਣ ਵਾਲੇ ਲੋਕਾਂ ਦਾ ਹਾਲ ਜਾਣਨ ਲਈ ਵੱਖ-ਵੱਖ ਹਸਪਤਾਲਾਂ ...

ਪੂਰੀ ਖ਼ਬਰ »

ਘਰੇਲੂ ਨਕਸ਼ਾ ਪਾਸ ਕਰਵਾ ਕੇ ਬਣਾਈ ਜਾ ਰਹੀ ਹੈ ਕਮਰਸ਼ੀਅਲ ਇਮਾਰਤ

ਜਲੰਧਰ ਛਾਉਣੀ, 22 ਅਕਤੂਬਰ (ਪਵਨ ਖਰਬੰਦਾ)-ਕੇਂਦਰੀ ਹਲਕੇ ਦੇ ਅਧੀਨ ਆਉਂਦੀ ਰਾਮਾ ਮੰਡੀ ਮਾਰਕੀਟ 'ਚ ਅੱਜ-ਕੱਲ੍ਹ ਇਕ ਕਾਂਗਰਸੀ ਆਗੂ ਵਲੋਂ ਘਰੇਲੂ ਨਕਸ਼ਾ ਪਾਸ ਕਰਵਾ ਕੇ ਉਸ ਅੰਦਰ ਕਮਰਸ਼ੀਅਲ ਇਮਾਰਤ ਤਿਆਰ ਕੀਤੀ ਜਾ ਰਹੀ ਹੈ ਤੇ ਇਸ ਦੇ ਨਾਲ ਹੀ ਵੱਡੇ ਪੱਧਰ 'ਤੇ ਬੈਸਮੈਂਟ ...

ਪੂਰੀ ਖ਼ਬਰ »

ਨਸ਼ੀਲੇ ਪਾਊਡਰ ਦੇ ਮਾਮਲੇ 'ਚ ਕੈਦ

ਜਲੰਧਰ, 22 ਅਕਤੂਬਰ (ਚੰਦੀਪ ਭੱਲਾ)-ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਸ੍ਰੀ ਕਰਨੇਸ਼ ਕੁਮਾਰ ਦੀ ਅਦਾਲਤ ਨੇ ਨਸ਼ੀਲੇ ਪਾਊਡਰ ਦੇ ਮਾਮਲੇ 'ਚ ਦੋਸ਼ੀ ਕਰਾਰ ਦਿੰਦੇ ਹੋਏ ਰਾਕੇਸ਼ ਕੁਮਾਰ ਪੁੱਤਰ ਦਰਸ਼ਨ ਲਾਲ ਵਾਸੀ ਇਕਬਾਲ ਨਗਰ, ਲੁਧਿਆਣਾ ਨੂੰ 2 ਸਾਲ ਦੀ ਕੈਦ ਅਤੇ 10 ਹਜ਼ਾਰ ...

ਪੂਰੀ ਖ਼ਬਰ »

ਡਰਾਈਵਰ ਵਲੋਂ ਅਦਾਲਤ 'ਚ ਆਤਮ ਸਮਰਪਣ

ਜਲੰਧਰ, 22 ਅਕਤੂਬਰ (ਅ.ਪ੍ਰਤੀ.)- ਚਰਚਾ ਦਾ ਵਿਸ਼ਾ ਬਣੇ ਰਹੇ ਹੁਸ਼ਿਆਰਪੁਰ ਦੇ ਆਰ. ਟੀ. ਏ. ਦੇ ਡਰਾਈਵਰ ਰਮੇਸ਼ ਚੰਦਰ ਹੈਪੀ ਦੀ ਜ਼ਮਾਨਤ ਦੀ ਅਰਜ਼ੀ ਖ਼ਾਰਜ ਹੋਣ ਤੋਂ ਬਾਅਦ ਉਸ ਨੇ ਅਦਾਲਤ ਵਿਚ ਆਤਮ ਸਮਰਪਣ ਕਰ ਦਿੱਤਾ ਹੈ | ਅਦਾਲਤ ਨੇ ਉਸ ਨੂੰ ਦੋ ਦਿਨ ਦੇ ਰਿਮਾਂਡ 'ਤੇ ਭੇਜ ...

ਪੂਰੀ ਖ਼ਬਰ »

ਰਾਮਾ ਮੰਡੀ ਵਿਚ ਪਤਾ ਲਗਾਇਆ ਜਾਵੇਗਾ ਅਣਅਧਿਕਾਰਤ ਇਮਾਰਤਾਂ ਦਾ

ਜਲੰਧਰ, 22 ਅਕਤੂਬਰ (ਸ਼ਿਵ)- ਰਾਮਾ ਮੰਡੀ ਵਿਚ ਚਰਚਾ ਦਾ ਵਿਸ਼ਾ ਬਣੀਆਂ ਅਣਅਧਿਕਾਰਤ ਇਮਾਰਤਾਂ 'ਤੇ ਕਾਰਵਾਈ ਦੀ ਤਿਆਰੀ ਨਿਗਮ ਪ੍ਰਸ਼ਾਸਨ ਨੇ ਸ਼ੁਰੂ ਕਰ ਦਿੱਤੀ ਹੈ | ਨਿਗਮ ਕਮਿਸ਼ਨਰ ਦੀਪਰਵਾ ਲਾਕੜਾ ਨੇ ਇਸ ਮਾਮਲੇ ਵਿਚ ਬਿਲਡਿੰਗ ਵਿਭਾਗ ਦੀ ਇਕ ਟੀਮ ਨੂੰ ਰਾਮਾ ਮੰਡੀ ...

ਪੂਰੀ ਖ਼ਬਰ »

ਪੀੜਤ ਪਰਿਵਾਰਾਂ ਨੂੰ ਖ਼ੁਦਕਸ਼ੀਆਂ ਦੀ ਸੋਚ ਤਿਆਗ ਕੇ ਸੰਘਰਸ਼ ਕਰਨ ਦਾ ਰਾਹ ਅਪਣਾਉਣ ਦਾ ਸੱਦਾ

ਜਲੰਧਰ, 22 ਅਕਤੂਬਰ (ਹਰਵਿੰਦਰ ਸਿੰਘ ਫੁੱਲ)-ਸਮਾਜ ਸੇਵੀ ਜਥੇਬੰਦੀ ਪੰਜਾਬ ਯੂਥ ਆਰਗੇਨਾਈਜੇਸ਼ਨ ਵਲੋਂ ਦਹੇਜ ਕਾਨੂੰਨ 498-ਏ, ਹੋਰ ਇਕ ਪਾਸੜ ਕਾਨੂੰਨਾਂ ਦੀ ਅੰਨੇਵਾਹ ਦੁਰਵਰਤੋਂ ਨੂੰ ਰੋਕਣ ਅਤੇ ਦੇਸ਼ ਵਿਚ ਰਾਸ਼ਟਰੀ ਪੁਰਸ਼ ਕਮਿਸ਼ਨ ਦੀ ਸਥਾਪਨਾ ਦੀ ਮੰਗ ਨੂੰ ਲੈ ਕੇ ...

ਪੂਰੀ ਖ਼ਬਰ »

ਸੰਤ ਬਾਬਾ ਸੇਵਕ ਨਾਥ ਕੁਲਾਰਾਂ ਵਲੋਂ ਗਾਇਕ 'ਲਵਲੀ ਨਸੀਰੇਵਾਲ' ਦੀ ਪਲੇਠੀ ਕੈਸੇਟ ਜਾਰੀ

ਲੋਹੀਆਂ ਖਾਸ, 22 ਅਕਤੂਬਰ (ਗੁਰਪਾਲ ਸਿੰਘ ਸ਼ਤਾਬਗੜ੍ਹ)-ਜੋ ਗਾਇਕ ਧਾਰਮਿਕ, ਸੱਭਿਆਚਾਰਕ ਅਤੇ ਸਮਾਜਿਕ ਰਹੁ ਰੀਤਾਂ ਨੂੰ ਆਪਣੀ ਰਸਨਾਂ ਰਾਹੀਂ ਗਾਇਕੀ ਦੇ ਪਿੱੜ 'ਚ ਉਤਾਰੇਗਾ ਉਹ ਹਮੇਸ਼ਾਂ ਸਫਲਤਾਂ ਦੀਆਂ ਬਲੰਦੀਆਂ ਨੂੰ ਛੂਹਦੇ ਹਨ, ਇਨ੍ਹਾਂ ਵੀਚਾਰਾਂ ਦਾ ਪ੍ਰਗਟਾਵਾ ...

ਪੂਰੀ ਖ਼ਬਰ »

ਡਾ. ਸੁਰਿੰਦਰ ਕੁਮਾਰ ਨੇ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਦਾ ਅਹੁਦਾ ਸੰਭਾਲਿਆ

ਜਲੰਧਰ, 22 ਅਕਤੂਬਰ (ਐੱਮ.ਐੱਸ. ਲੋਹੀਆ)-ਡਾ. ਸੁਰਿੰਦਰ ਕੁਮਾਰ ਨੇ ਜਲੰਧਰ ਸਿਵਲ ਸਰਜਨ ਦਫਤਰ ਵਿਖੇ ਬਤੌਰ ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਅੱਜ ਅਹੁਦਾ ਸੰਭਾਲ ਲਿਆ ਹੈ | ਇਸ ਤੋਂ ਪਹਿਲਾਂ ਉਹ ਦਫਤਰ ਸਿਵਲ ਸਰਜਨ ਕਪੂਰਥਲਾ 'ਚ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਦੇ ਅਹੁਦੇ ਤੇ ...

ਪੂਰੀ ਖ਼ਬਰ »

'ਸਵੱਛ ਭਾਰਤ' ਤਹਿਤ ਸਕੂਲੀ ਬੱਚਿਆਂ ਨੇ ਨੂਰਮਹਿਲ 'ਚ ਰੈਲੀ ਕੱਢੀ

ਨੂਰਮਹਿਲ 22 ਅਕਤੂਬਰ (ਗੁਰਦੀਪ ਸਿੰਘ ਲਾਲੀ)-ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਸ਼ੁਰੂ ਕੀਤੀ ਗਏ ਸਵੱਛ ਭਾਰਤ ਅਭਿਆਨ ਨੂੰ ਹੋਰ ਉਤਸ਼ਾਹਿਤ ਕਰਨ ਲਈ ਸਨਰਾਈਜ਼ ਪਬਲਿਕ ਸਕੂਲ ਨੂਰਮਹਿਲ ਦੇ ਬੱਚਿਆਂ ਨੇ ਹੱਥਾਂ ਵਿੱਚ ਸਫਾਈ ਸੰਬੰਧੀ ਸਲੋਗਨ ਵਾਲੀਆਂ ...

ਪੂਰੀ ਖ਼ਬਰ »

ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ 'ਤੇ ਕੱਢੀ ਜਾਣ ਵਾਲੀ ਸ਼ੋਭਾ ਯਾਤਰਾ ਸਬੰਧੀ ਰੂਟ ਪਲਾਨ ਜਾਰੀ

ਜਲੰਧਰ, 22 ਅਕਤੂਬਰ (ਐੱਮ.ਐੱਸ. ਲੋਹੀਆ)-ਮਿਤੀ 23-10-2018 ਨੂੰ ਭਗਵਾਨ ਵਾਲਮੀਕ ਜੀ ਦੇ ਜਨਮ ਦਿਹਾੜੇ ਦੇ ਸਬੰਧ 'ਚ ਜਲੰਧਰ ਸ਼ਹਿਰ ਅੰਦਰ ਵਿਸ਼ਾਲ ਸ਼ੋਭਾ ਯਾਤਰਾ ਕੰਪਨੀ ਬਾਗ ਤੋਂ ਸ਼ੁਰੂ ਹੋ ਕੇ ਮਿਲਾਪ ਚੌਕ, ਫਗਵਾੜਾ ਗੇਟ, ਭਗਤ ਸਿੰਘ ਚੌਕ, ਪੰਜਪੀਰ ਚੌਕ, ਅੱਡਾ ਟਾਂਡਾ, ਅੱਡਾ ...

ਪੂਰੀ ਖ਼ਬਰ »

ਵਿਧਾਇਕ ਰਿੰਕੂ, ਡਿਪਟੀ ਕਮਿਸ਼ਨਰ ਅਤੇ ਪਲਿਸ ਕਮਿਸ਼ਨਰ ਵਲੋਂ ਲੋਕਾਂ ਨੂੰ ਭਾਗਵਾਨ ਵਾਲਮੀਕਿ ਦੁਆਰਾ ਦਰਸਾਏ ਰਾਹ 'ਤੇ ਚੱਲਣ ਦਾ ਸੱਦਾ

ਜਲੰਧਰ 22 ਅਕਤੂਬਰ (ਹਰਵਿੰਦਰ ਸਿੰਘ ਫੁੱਲ)-ਵਿਧਾਇਕ ਸ਼ੁਸ਼ੀਲ ਕੁਮਾਰ ਰਿੰਕੂ, ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਅਤੇ ਕਮਿਸ਼ਨਰ ਪੁਲਿਸ ਗੁਰਪ੍ਰੀਤ ਸਿੰਘ ਭੁੱਲਰ ਨੇ ਅੱਜ ਲੋਕਾਂ ਨੂੰ ਭਗਵਾਨ ਵਾਲਮੀਕਿ ਮਹਾਰਾਜ ਵਲੋਂ ਦਰਸਾਏ ਗਏ ਰਸਤੇ 'ਤੇ ਚਲਦੇ ਹੋਏ ...

ਪੂਰੀ ਖ਼ਬਰ »

ਸ਼ੋਭਾ ਯਾਤਰਾ ਦੇ ਰਸਤੇ ਅਤੇ ਧਾਰਮਿਕ ਸਮਾਗਮਾਂ ਵਾਲੀ ਜਗ੍ਹਾ ਦੇ ਨੇੜੇ ਮੀਟ ਅਤੇ ਸ਼ਰਾਬ ਦੀ ਵਿਕਰੀ 'ਤੇ ਪਾਬੰਧੀ

ਜਲੰਧਰ 22 ਅਕਤੂਬਰ (ਹਰਵਿੰਦਰ ਸਿੰਘ ਫੁੱਲ)-ਜ਼ਿਲ੍ਹਾ ਮੈਜਿਸਟ੍ਰੇਟ ਵਰਿੰਦਰ ਕੁਮਾਰ ਸ਼ਰਮਾ ਵਲੋਂ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਤੇ ਪੰਜਾਬ ਐਕਸਾਈਜ਼ ਐਕਟ 1914 ਦੀ ਧਾਰਾ 54 ਜਿਸ ਨੂੰ ਪੰਜਾਬ ਲੀਕੁਅਰ ਲਾਇਸੰਸ ਨਿਯਮਾਂਵਲੀ 1956 ਦੇ ਨਿਯਮ 9 ਨਾਲ ਪੜਿਆ ਜਾਵੇ ...

ਪੂਰੀ ਖ਼ਬਰ »

35ਵਾਂ ਇੰਡੀਅਨ ਆਇਲ ਸੁਰਜੀਤ ਹਾਕੀ ਟੂਰਨਾਮੈਂਟ ਅੱਜ ਤੋਂ-ਵਰਿੰਦਰ ਕੁਮਾਰ ਸ਼ਰਮਾ

ਜਲੰਧਰ, 22 ਅਕਤੂਬਰ (ਜਤਿੰਦਰ ਸਾਬੀ)-35ਵਾਂ ਇੰਡੀਅਨ ਆਇਲ ਸੁਰਜੀਤ ਹਾਕੀ ਟੂਰਨਾਮੈਂਟ 23 ਤੋਂ 31 ਅਕਤੂਬਰ ਤੱਕ ਉਲੰਪੀਅਨ ਸੁਰਜੀਤ ਹਾਕੀ ਸਟੇਡੀਅਮ ਵਿਖੇ ਕਰਵਾਇਆ ਜਾ ਰਿਹਾ ਹੈ | ਇਹ ਜਾਣਕਾਰੀ ਸੁਸਾਇਟੀ ਦੇ ਪ੍ਰਧਾਨ ਕਮ ਡੀ.ਸੀ. ਜਲੰਧਰ ਵਰਿੰਦਰ ਕੁਮਾਰ ਸ਼ਰਮਾ ਵਲੋਂ ...

ਪੂਰੀ ਖ਼ਬਰ »

ਗੋਡਿਆਂ ਦੇ ਇਲਾਜ ਲਈ ਵਰਦਾਨ ਸਾਬਤ ਹੋ ਰਹੀ ਹੈ ਆਯੁਰਵੈਦਿਕ ਦਵਾਈ-ਸਿੱਧੂ

ਜਲੰਧਰ, 22 ਅਕਤੂਬਰ (ਸਟਾਫ ਰਿਪੋਰਟਰ)-ਦੇਸ਼ ਦੇ ਪ੍ਰਸਿੱਧ ਨਾਰਾਇਣੀ ਆਯੁਰਵੈਦਿਕ ਗਰੁੱਪ ਨੇ ਪੁਰਾਤਨ ਜਾਣਕਾਰੀ ਅਤੇ ਵਿਗਿਆਨਿਕ ਤਰੀਕੇ ਨਾਲ ਆਯੁਰਵੈਦਿਕ ਫਾਰਮੂਲੇ ਨਾਲ ਤਿਆਰ ਕੀਤੀ ਨਾਰਾਇਣੀ ਆਰਥੋਕਿੱਟ ਗੋਡਿਆਂ ਦੇ ਦਰਦਾਂ ਨੂੰ ਦਿਨਾਂ 'ਚ ਠੀਕ ਕਰਨ ਦੀ ਸਮਰੱਥਾ ...

ਪੂਰੀ ਖ਼ਬਰ »

ਸਾਲਾਨਾ ਮਾਂ ਭਗਵਤੀ ਜਾਗਰਣ ਸਬੰਧੀ ਝੰਡੇ ਦੀ ਰਸਮ ਨਿਭਾਈ

ਚੁੱਗਿੱਟੀ/ਜੰਡੂਸਿੰਘਾ, 22 ਅਕਤੂਬਰ (ਨਰਿੰਦਰ ਲਾਗੂ)-ਜੈ ਮਾਂ ਜਵਾਲਾ ਚਿੰਤਪੁਰਨੀ ਜਾਗਰਣ ਐਾਡ ਵੈੱਲਫੇਅਰ ਸੁਸਾਇਟੀ ਵਲੋਂ 3 ਨਵੰਬਰ ਨੂੰ ਉਪਕਾਰ ਨਗਰ, ਨੇੜੇ ਲੰਮਾ ਪਿੰਡ ਵਿਖੇ ਕਰਵਾਏ ਜਾ ਰਹੇ ਮਾਂ ਭਗਵਤੀ ਜਾਗਰਣ ਦੇ ਸਬੰਧ 'ਚ ਅੱਜ ਝੰਡਾ ਚੜ੍ਹਾਉਣ ਦੀ ਰਸਮ ਅਦਾ ...

ਪੂਰੀ ਖ਼ਬਰ »

ਸਮਾਗਮਾਂ ਲਈ ਹੁਣ ਆਦੇਸ਼ਾਂ ਤੋਂ ਬਾਅਦ ਹੀ ਕੰਮ ਕਰਨਗੇ ਨਿਗਮ ਅਫ਼ਸਰ

ਜਲੰਧਰ, 22 ਅਕਤੂਬਰ (ਸ਼ਿਵ)-ਧਾਰਮਿਕ ਸਮਾਗਮ ਲਈ ਖਰਚਾ ਕਰਨ ਵਾਸਤੇ ਹੁਣ ਨਿਗਮ ਅਫ਼ਸਰਾਂ ਆਦੇਸ਼ ਲੈ ਕੇ ਹੀ ਕੰਮ ਕਰਿਆ ਕਰਨਗੇ ਕਿਉਂਕਿ ਕੁਝ ਅਫ਼ਸਰਾਂ ਦਾ ਕਹਿਣਾ ਹੈ ਕਿ ਜੇਕਰ ਉਹ ਜ਼ਰੂਰੀ ਸਮਾਗਮਾਂ ਲਈ ਕੰਮ ਕਰਦੇ ਹਨ ਤਾਂ ਬਾਅਦ ਵਿਚ ਉਨਾਂ ਦੀ ਜਵਾਬਦੇਹੀ ਕੀਤੀ ਜਾਂਦੀ ...

ਪੂਰੀ ਖ਼ਬਰ »

ਲੇਡੀਜ਼ ਜਿੰਮਖਾਨਾ ਕਲੱਬ ਮੈਂਬਰਾਂ ਨੇ ਮਨਾਇਆ ਕਰਵਾਚੌਥ ਦਾ ਤਿਉਹਾਰ

ਜਲੰਧਰ, 22 ਅਕਤੂਬਰ (ਮੋਨਿਕਾ ਵਰਮਾ)-ਲੇਡੀਜ਼ ਜਿੰਮਖਾਨਾ ਕਲੱਬ ਦੇ ਮੈਂਬਰਾਂ ਵਲੋਂ ਕਰਵਾਚੌਥ ਦਾ ਤਿਉਹਾਰ ਮਨਾਇਆ ਗਿਆ | ਇਸ ਪ੍ਰੋਗਰਾਮ 'ਚ ਪਤਨੀ ਡਿਪਟੀ ਕਮਿਸ਼ਨਰ ਪ੍ਰਵੀਨ ਸ਼ਰਮਾ ਅਤੇ ਪਤਨੀ ਏ.ਡੀ.ਸੀ. ਪ੍ਰਤੀਮਾ ਮੁੱਖ ਮਹਿਮਾਨ ਵਜੋਂ ਮੌਜੂਦ ਸਨ | ਉਨ੍ਹਾਂ ਨੇ ਇਸ ...

ਪੂਰੀ ਖ਼ਬਰ »

ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਨੂੰ ਸਮਰਪਿਤ ਚੁਗਿੱਟੀ ਵਿਖੇ ਸ਼ੋਭਾ ਯਾਤਰਾ ਅੱਜ

ਚੁਗਿੱਟੀ/ਜੰਡੂਸਿੰਘਾ, 22 ਅਕਤੂਬਰ (ਨਰਿੰਦਰ ਲਾਗੂ)-ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਨੂੰ ਸਮਰਪਿਤ ਵਿਸ਼ਾਲ ਸ਼ੋਭਾ ਯਾਤਰਾ ਭਗਵਾਨ ਵਾਲਮੀਕਿ ਨੌਜਵਾਨ ਸਭਾ ਵਾਸੂ ਮੁਹੱਲਾ, ਚੁਗਿੱਟੀ ਵਲੋਂ 23 ਅਕਤੂਬਰ ਦਿਨ ਮੰਗਲਵਾਰ ਨੂੰ ਸਵੇਰੇ 10 ਵਜੇ ਸਜਾਈ ਜਾਵੇਗੀ | ਇਹ ...

ਪੂਰੀ ਖ਼ਬਰ »

ਲੋਹੀਆਂ ਦੀਆਂ ਮੰਡੀਆਂ 'ਚ 'ਪਹਿਲ' ਵਲੋਂ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ 'ਪਹਿਲ' ਕਰਨ ਦਾ ਸੱਦਾ

ਲੋਹੀਆਂ ਖਾਸ, 22 ਅਕਤੂਬਰ (ਗੁਰਪਾਲ ਸਿੰਘ ਸ਼ਤਾਬਗੜ੍ਹ)-ਪੰਜਾਬੀ ਅਤੇ ਪੰਜਾਬ ਨੂੰ ਸਮਰਪਿਤ ਪ੍ਰੋਫੈਸਰ ਲਖਬੀਰ ਸਿੰਘ ਦੀ ਅਗਵਾਈ ਹੇਠ ਚਲਦੀ ਪੰਜਾਬ ਦੀ ਪ੍ਰਸਿੱਧ ਸਮਾਜ ਸੇਵੀ ਸੰਸਥਾ 'ਪਹਿਲ' ਵਲੋਂ ਜਿਥੇ ਹੈਲਪ ਸੈਲਫ਼ ਗਰੁੱਪ ਬਣਾਉਣ ਸਮੇਤ ਹੋਰ ਕਾਰਜ਼ਾਂ ਅਤੇ ...

ਪੂਰੀ ਖ਼ਬਰ »

ਪੰਜਾਬ ਰੋਡਵੇਜ਼/ਪਨਬੱਸ ਕੰਟਰੈਕਟ ਵਰਕਰ ਯੂਨੀਅਨ ਨੇ ਪੱਖਪਾਤ ਦੇ ਦੋਸ਼ਾਂ ਦਾ ਕੀਤਾ ਖੰਡਨ

ਜਲੰਧਰ, 22 ਅਕਤੂਬਰ (ਹਰਵਿੰਦਰ ਸਿੰਘ ਫੁੱਲ)-ਪੰਜਾਬ ਰੋਡਵੇਜ਼/ਪਨਬਸ ਕੰਟਰੇਕਟ ਵਰਕਰ ਯੂਨੀਅਨ ਜਲੰਧਰ ਨੇ ਪ੍ਰਧਾਨ ਗੁਰਪ੍ਰੀਤ ਸਿੰਘ ਦੀ ਪ੍ਰਧਾਨਗੀ 'ਚ ਇਕ ਹੰਗਾਮੀ ਮੀਟਿੰਗ ਕਰਕੇ ਬੀਤੇ ਦਿਨੀ ਪੰਜਾਬ ਰੋਡਵੇਜ਼/ਪਨਬਸ ਅਜਾਦ ਯੂਨੀਅਨ ਵਲੋਂ ਡੀਪੂ-1 ਦੇ ਕਰਮਚਾਰੀਆਂ 'ਤੇ ...

ਪੂਰੀ ਖ਼ਬਰ »

ਐਲ. ਈ. ਡੀ. ਮਾਮਲੇ 'ਚ ਸਾਬਕਾ ਮੇਅਰ ਵੀ ਜ਼ਿੰਮੇਵਾਰ-ਰੋਹਨ

ਜਲੰਧਰ, 22 ਅਕਤੂਬਰ (ਸ਼ਿਵ)-ਐਲ. ਈ. ਡੀ. ਪ੍ਰਾਜੈਕਟ ਦਾ ਮਸਲਾ ਉਠਾਉਣ 'ਤੇ ਸਾਬਕਾ ਮੇਅਰ ਸੁਨੀਲ ਜੋਤੀ ਵੱਲੋਂ ਅਸਤੀਫ਼ਾ ਮੰਗਣ 'ਤੇ ਕਾਂਗਰਸ ਦੇ ਕੌਾਸਲਰ ਰੋਹਨ ਸਹਿਗਲ ਨੇ ਨਾਰਾਜ਼ਗੀ ਜ਼ਾਹਰ ਕੀਤੀ ਹੈ ਤੇ ਕਿਹਾ ਹੈ ਕਿ ਇਹ ਪ੍ਰਾਜੈਕਟ ਉਨਾਂ ਦੇ ਕਾਰਜਕਾਲ ਵਿਚ ਹੀ ਬਣਾਇਆ ...

ਪੂਰੀ ਖ਼ਬਰ »

ਸਾਂਝ ਰਿਕਾਰਡਜ਼ ਨੇ ਲਾਂਚ ਕੀਤੀ ਸਮਾਜਸੇਵੀ ਸੰਸਥਾ 'ਇਕ ਕਦਮ ਇਨਸਾਨੀਅਤ ਵੱਲ'

ਜਲੰਧਰ, 22 ਅਕਤੂਬਰ (ਹਰਵਿੰਦਰ ਸਿੰਘ ਫੁੱਲ)-ਸਾਂਝ ਰਿਕਾਰਡਜ਼ ਵਲੋਂ ਸਮਾਜ ਸੇਵਾ ਦੇ ਖੇਤਰ ਵਿਚ ਕਦਮ ਧਰਦੇ ਹੋਏ ਇਕ ਸਮਾਜ ਸੇਵੀ ਸੰਸਥਾ 'ਇਕ ਕਦਮ ਇਨਸਾਨੀਅਤ ਵੱਲ' ਦਾ ਗਠਨ ਕੀਤਾ ਹੈ | ਇਹ ਐਲਾਨ ਅੱਜ ਸਥਾਨਕ ਪੰਜਾਬ ਪ੍ਰੈਸ ਕਲੱਬ ਵਿਖੇ ਕੰਪਨੀ ਦੀ ਮੈਨਜਿੰਗ ਡਾਇਰੈਕਟਰ ...

ਪੂਰੀ ਖ਼ਬਰ »

ਧਰਮ ਪ੍ਰਚਾਰ ਹਿਤ ਸੰਤ ਸਤਵਿੰਦਰ ਹੀਰਾ ਮੱਧ ਪ੍ਰਦੇਸ਼ ਲਈ ਹੋਏ ਰਵਾਨਾ

ਜਲੰਧਰ, 22 ਅਕਤੂਬਰ (ਹਰਵਿੰਦਰ ਸਿੰਘ ਫੁੱਲ)-ਆਲ ਇੰਡੀਆ ਆਦਿ ਧਰਮ ਮਿਸ਼ਨ ਦੇ ਰਾਸ਼ਟਰੀ ਪ੍ਰਧਾਨ ਸੰਤ ਸਤਵਿੰਦਰ ਹੀਰਾ ਧਰਮ ਪ੍ਰਚਾਰ ਲਈ ਅੱਜ ਮੱਧ ਪ੍ਰਦੇਸ਼ ਲਈ ਰਵਾਨਾ ਹੋਏ | ਸੰਤ ਜਗਵਿੰਦਰ ਲਾਂਬਾ ਇੰਚਾਰਜ ਸ੍ਰੀ ਚਰਨ ਛੋਹ ਗੰਗਾ ਵੀ ਉਨ੍ਹਾਂ ਦੇ ਨਾਲ ਸਨ | ਦੋਵੇ ...

ਪੂਰੀ ਖ਼ਬਰ »

ਸਰਕਾਰੀ ਮਿਡਲ ਸਕੂਲ ਸ਼ਾਹਕੋਟ 'ਚ 108 ਬੱਚਿਆਂ ਦੀ ਸਿਹਤ ਦੀ ਜਾਂਚ

ਸ਼ਾਹਕੋਟ, 22 ਅਕਤੂਬਰ (ਸਚਦੇਵਾ)-ਸਰਕਾਰੀ ਮਿਡਲ ਸਕੂਲ ਸ਼ਾਹਕੋਟ (ਲੜਕੇ) 'ਚ ਸਕੂਲ ਦੇ ਬੱਚਿਆਂ ਦੀ ਸਿਹਤ ਦੀ ਜਾਂਚ ਕੀਤੀ ਗਈ | ਇਸ ਮੌਕੇ ਸਕੂਲ ਮੁਖੀ ਸ਼੍ਰੀਮਤੀ ਅਮਰਜੀਤ ਕੌਰ ਦੀ ਦੇਖ-ਰੇਖ ਹੇਠ ਸਰਕਾਰੀ ਹਸਪਤਾਲ ਸ਼ਾਹਕੋਟ ਦੇ ਮੈਡੀਕਲ ਅਫ਼ਸਰ ਡਾ. ਧੀਰਜ ਤੇ ਡਾ. ਪੂਨਮ ...

ਪੂਰੀ ਖ਼ਬਰ »

ਬਾਠ ਕਲਾਂ ਮੁਫ਼ਤ ਅੱਖਾਂ ਦੇ ਕੈਂਪ 'ਚ 35 ਲੋਕਾਂ ਦੇ ਆਪ੍ਰੇਸ਼ਨ

ਮਹਿਤਪੁਰ, 22 ਅਕਤੂਬਰ (ਰੰਧਾਵਾ)-ਇਕ ਸੋਚ ਵੈਲਫੇਅਰ ਫਾਊਾਡੇਸ਼ਨ ਵਲੋਂ ਬਲੱਡ ਵੈਲਫੇਅਰ ਸੁਸਾਇਟੀ ਬਾਠ ਕਲਾਂ, ਪੁਨਰਜੋਤ ਆਈ ਸੁਸਾਇਟੀ ਫਗਵਾੜਾ ਬ੍ਰਾਂਚ ਮਹਿਤਪੁਰ, ਗ੍ਰਾਮ ਪੰਚਾਇਤ, ਐਨ. ਆਰ. ਆਈ. ਵੀਰਾਂ ਤੇ ਨਗਰ ਵਾਸੀਆਂ ਦੇ ਸਹਿਯੋਗ ਨਾਲ ਤੀਸਰਾ ਫ੍ਰੀ ਅੱਖਾਂ ਦਾ ...

ਪੂਰੀ ਖ਼ਬਰ »

ਨਕੋਦਰ 'ਚ ਸਜਾਈ ਸ਼ੋਭਾ ਯਾਤਰਾ

ਨਕੋਦਰ, 22 ਅਕਤੂਬਰ (ਭੁਪਿੰਦਰ ਅਜੀਤ ਸਿੰਘ/ਗੁਰਵਿੰਦਰ ਸਿੰਘ)-ਅੱਜ ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਸਬੰਧੀ ਨਕੋਦਰ 'ਚ ਵਿਸ਼ਾਲ ਸ਼ੋਭਾ ਯਾਤਰਾ ਸਜਾਈ ਗਈ | ਸ਼ੋਭਾ ਯਾਤਰਾ 'ਚ ਸੁੰਦਰ ਝਾਕੀਆਂ ਅਤੇ ਟਰਾਲੀਆਂ ਫੁੱਲਾਂ ਨਾਲ ਸਜਾਈਆਂ ਗਈਆਂ | ਇਹ ਸ਼ੋਭਾ ਯਾਤਰਾ ਸ਼ਹਿਰ ...

ਪੂਰੀ ਖ਼ਬਰ »

ਨੂਰਮਹਿਲ ਸਬ-ਤਹਿਸੀਲ ਅੰਦਰ ਲੋਕਾਂ ਨੂੰ ਆ ਰਹੀਆਂ ਮੁਸ਼ਕਿਲਾਂ ਸਬੰਧੀ ਮੁੱਖ ਮੰਤਰੀ ਨੂੰ ਚਿੱਠੀ

ਨੂਰਮਹਿਲ, 22 ਅਕਤੂਬਰ (ਜਸਵਿੰਦਰ ਸਿੰਘ ਲਾਂਬਾ)-ਨੂਰਮਹਿਲ ਇਲਾਕੇ ਦੇ ਵਸਨੀਕਾਂ ਨੂੰ ਆਪਣੇ ਸਬ-ਤਹਿਸੀਲ ਅੰਦਰ ਕੰਮ ਕਰਵਾਉਣ ਲਈ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਬੈਨਾਪੁਰ ਦੇ ਵਸਨੀਕ ਦਿਲਬਾਗ ਸਿੰਘ ਨੇ ਇਸ ਸਬੰਧ ਵਿਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ...

ਪੂਰੀ ਖ਼ਬਰ »

ਅੱਜ ਕੱਢੀ ਜਾਵੇਗੀ ਵਾਲਮੀਕਿ ਪ੍ਰਗਟ ਦਿਵਸ ਮੌਕੇ ਸ਼ੋਭਾ ਯਾਤਰਾ

ਭੋਗਪੁਰ, 22 ਅਕਤੂਬਰ (ਕਮਲਜੀਤ ਸਿੰਘ ਡੱਲੀ)-ਭਗਵਾਨ ਵਾਲਮੀਕ ਦੇ ਪ੍ਰਗਟ ਦਿਵਸ ਨੂੰ ਸਮਰਪਿਤ ਭੋਗਪੁਰ ਵਿਚ ਵਿਸ਼ਾਲ ਸ਼ੋਭਾ ਯਾਤਰਾ ਦਾ ਆਯੋਜਨ ਕੀਤਾ ਜਾ ਰਿਹਾ ਹੈ | ਇਸ ਸਬੰਧੀ ਸ਼ੋਭਾ ਯਾਤਰਾ ਦਾ ਪੋਸਟਰ ਰਿਲੀਜ਼ ਕਰਦਿਆਂ ਪ੍ਰਧਾਨ ਸੁੱਚਾ ਸਿੰਘ ਨੇ ਦੱਸਿਆ ਕਿ ਇਹ ...

ਪੂਰੀ ਖ਼ਬਰ »

ਅੰਮਿ੍ਤਸਰ 'ਚ ਰੇਲ ਹਾਦਸੇ ਵਿਚ ਮਾਰੇ ਗਏ ਲੋਕਾਂ ਦੀ ਆਤਮਿਕ ਸ਼ਾਂਤੀ ਲਈ ਕੀਤੀ ਅਰਦਾਸ

ਮੱਲ੍ਹੀਆਂ ਕਲਾਂ, 22 ਅਕਤੂਬਰ (ਮਨਜੀਤ ਮਾਨ)-ਅੱਜ ਇਥੇ ਕ੍ਰਿਸਚੀਅਨ ਮੂਮੈਂਟ ਦੇ ਪੰਜਾਬ ਦੇ ਵਾਈਸ ਪ੍ਰਧਾਨ ਡਾ: ਵਿਲੀਅਮ ਜੌਨ ਨੇ ਅੰਮਿ੍ਤਸਰ ਵਿਖੇ ਹੋਏ ਭਿਆਨਕ ਹਾਦਸੇ ਵਿਚ ਮਾਰੇ ਗਏ ਮਾਸੂਮ ਨਾਗਰਿਕਾਂ ਦੀ ਆਤਮਿਕ ਸ਼ਾਂਤੀ ਦੀ ਅਰਦਾਸ ਕੀਤੀ ਤੇ ਇਸ ਹਾਦਸੇ ਵਿਚ ...

ਪੂਰੀ ਖ਼ਬਰ »

ਪਿੰਡ ਚਿੱਟੀ 'ਚ ਭਗਵਾਨ ਵਾਲਮੀਕਿ ਪ੍ਰਗਟ ਦਿਵਸ 'ਤੇ ਵਿਸ਼ਾਲ ਨਗਰ ਕੀਰਤਨ ਸਜਾਇਆ-ਥਾਂ-ਥਾਂ ਭਰਵਾਂ ਸਵਾਗਤ

ਮੱਲ੍ਹੀਆਂ ਕਲਾਂ, 22 ਅਕਤੂਬਰ (ਮਨਜੀਤ ਮਾਨ)-ਪਿੰਡ ਚਿੱਟੀ (ਜਲੰਧਰ) ਵਿਖੇ ਭਗਵਾਨ ਵਾਲਮੀਕਿ ਨੌਜਵਾਨ ਸਭਾ ਵਲੋਂ ਪਿੰਡ, ਇਲਾਕਾ, ਨਗਰ ਨਿਵਾਸੀ ਤੇ ਪ੍ਰਵਾਸੀ ਭਾਰਤੀਆਂ ਦੇ ਸਹਿਯੋਗ ਨਾਲ ਭਗਵਾਨ ਵਾਲਮੀਕਿ ਮੰਦਰ ਤੋਂ ਵਿਸ਼ਾਲ ਨਗਰ ਕੀਰਤਨ ਦਾ ਆਰੰਭ ਬਾਬਾ ਤੀਰਥ ਨਾਥ, ...

ਪੂਰੀ ਖ਼ਬਰ »

ਮੁਫ਼ਤ ਮੈਡੀਕਲ ਕੈਂਪ 'ਚ 107 ਮਰੀਜ਼ਾਂ ਦੀ ਜਾਂਚ

ਕਰਤਾਰਪੁਰ, 22 ਅਕਤੂਬਰ (ਜਸਵੰਤ ਵਰਮਾ, ਧੀਰਪੁਰ)-ਆਪੀ ਚੈਰੀਟੇਬਲ ਹਸਪਤਾਲ ਕਰਤਾਰਪੁਰ ਵਲੋਂ ਪ੍ਰਵਾਸੀ ਭਾਰਤੀ ਮਧੂ ਸ਼ਰਮਾ ਦੇ ਸਹਿਯੋਗ ਨਾਲ 57ਵਾਂ ਐਸ. ਵੀ. ਪੀ. ਮੁਫ਼ਤ ਮੈਡੀਕਲ ਕੈਂਪ ਪਿੰਡ ਅੰਬਗੜ੍ਹ ਵਿਖੇ ਲਗਾਇਆ ਗਿਆ | ਇਸ ਕੈਂਪ ਦਾ ਉਦਘਾਟਨ ਸਰਪੰਚ ਅਸ਼ੋਕ ਕੁਮਾਰ ...

ਪੂਰੀ ਖ਼ਬਰ »

ਵਿਸ਼ਾਲ ਸ਼ੋਭਾ ਯਾਤਰਾ ਅੱਜ

ਮਹਿਤਪੁਰ, 22 ਅਕਤੂਬਰ (ਰੰਧਾਵਾ)-ਭਗਵਾਨ ਵਾਲਮੀਕਿ ਕਮੇਟੀ ਦੇ ਪ੍ਰਧਾਨ ਗੁਰਮੇਜ ਸਿੰਘ ਦੀ ਅਗਵਾਈ, ਕਮੇਟੀ ਮੈਂਬਰਾਂ ਤੇ ਇਲਾਕੇ ਦੇ ਸਹਿਯੋਗ ਨਾਲ ਭਗਵਾਨ ਵਾਲਮੀਕਿ ਮਹਾਰਾਜ ਦੇ ਜਨਮ ਦਿਨ ਦੀ ਖੁਸ਼ੀ 'ਚ ਵਿਸ਼ਾਲ ਸ਼ੋਭਾ ਯਾਤਰਾ ਭਗਵਾਨ ਵਾਲਮੀਕਿ ਧਰਮਸ਼ਾਲਾ ਖੁਰਮ ਪੁਰ ...

ਪੂਰੀ ਖ਼ਬਰ »

ਐਸ. ਡੀ. ਐਮ. ਵਲੋਂ ਲਸੂੜੀ ਤੇ ਪੂਨੀਆਂ ਮੰਡੀ 'ਚ ਝੋਨੇ ਦੀ ਖ਼ਰੀਦ ਪ੍ਰਕਿਰਿਆ ਦਾ ਜਾਇਜ਼ਾ

ਸ਼ਾਹਕੋਟ, 22 ਅਕਤੂਬਰ (ਬਾਂਸਲ)-ਮਾਰਕੀਟ ਕਮੇਟੀ ਸ਼ਾਹਕੋਟ ਅਧੀਨ ਆਉਂਦੇ ਖ਼ਰੀਦ ਕੇਂਦਰ ਲਸੂੜੀ ਅਤੇ ਪੂਨੀਆਂ ਵਿਖੇ ਝੋਨੇ ਦੀ ਖ਼ਰੀਦ ਪ੍ਰਕਿਰਿਆ ਦਾ ਜਾਇਜ਼ਾ ਲੈਣ ਲਈ ਐਸ. ਡੀ. ਐਮ. ਸ਼ਾਹਕੋਟ ਸ੍ਰੀਮਤੀ ਨਵਨੀਤ ਕੌਰ ਬੱਲ ਨੇ ਅੱਜ ਮੰਡੀਆਂ ਦਾ ਦੌਰਾ ਕੀਤਾ | ਉਨ੍ਹਾਂ ...

ਪੂਰੀ ਖ਼ਬਰ »

ਸਾਹਿਬ ਭੜਕ ਪਏ ਤੇ ਉਥੋਂ ਆਪਣੇ ਕਰਮਚਾਰੀਆਂ ਨਾਲ ਚਲਦੇ ਬਣੇ

ਲੋਹੀਆਂ ਖਾਸ, 22 ਅਕਤੂਬਰ (ਬਲਵਿੰਦਰ ਸਿੰਘ ਵਿੱਕੀ)-ਪੇਂਡੂ ਮਜਦੂਰ ਯੂਨੀਅਨ ਪੰਜਾਬ ਦੇ ਆਗੂ ਗੁਰਚਰਨ ਸਿੰਘ ਨੇ ਬਲਾਕ ਲੋਹੀਆਂ ਖਾਸ ਦੇ ਪਿੰਡ ਸਰਦਾਰ ਵਾਲਾ (ਥੇਹ ਕੁੁਸ਼ਲਗੜ) ਵਿੱਚ ਬੀ ਡੀ ਪੀ ਓ ਲੋਹੀਆਂ ਖਾਸ ਤੇ ਧੱਕੇਸ਼ਾਹੀ ਕਰਨ ਦਾ ਦੋਸ਼ ਲਗਾਉਂਦਿਆਂ ਕਿਹਾ ਕਿ ...

ਪੂਰੀ ਖ਼ਬਰ »

ਪਿਛਲੇ ਲੰਬੇ ਸਮੇਂ ਤੋਂ ਨਾਲੀਆਂ ਦੀ ਸਮੱਸਿਆ ਦੇ ਰਹੀ ਹੈ ਬੀਮਾਰੀਆਂ ਨੂੰ ਸੱਦਾ

ਲੋਹੀਆਂ ਖਾਸ, 22 ਅਕਤੂਬਰ (ਗੁਰਪਾਲ ਸਿੰਘ ਸ਼ਤਾਬਗੜ੍ਹ)-ਕਹਿਣ ਨੂੰ ਤਾਂ ਲੋਹੀਆਂ ਸ਼ਹਿਰ ਕਹਾਉਂਦਾ ਹੈ ਪਰ ਇਸ ਦੇ ਨਾਲੀਆਂ ਅਤੇ ਛੱਪੜਾਂ ਦੀ ਗੱਲ ਕਰੀਏ ਤਾਂ ਇਹ 'ਕਿਸੇ ਪਿੰਡ ਦੀ ਅਣਗੌਲੀ ਗਈ ਬਸਤੀ' ਨਾਲੋਂ ਵੀ ਬਦਤਰ ਦਿ੍ਸ਼ ਪੇਸ਼ ਕਰਦਾ ਹੈ | ਇਸ ਸਬੰਧੀ ਗੁਰੂ ਨਾਨਕ ...

ਪੂਰੀ ਖ਼ਬਰ »

ਅੰਮਿ੍ਤਸਰ ਰੇਲ ਹਾਦਸੇ 'ਚ ਮਾਰੇ ਗਏ ਲੋਕਾਂ ਨੂੰ ਸ਼ਰਧਾਂਜਲੀ ਦਿੱਤੀ

ਕਰਤਾਰਪੁਰ, 22 ਅਕਤੂਬਰ (ਜਸਵੰਤ ਵਰਮਾ, ਧੀਰਪੁਰ)-ਅੰਮਿ੍ਤਸਰ ਵਿਖੇ ਦੁਸਹਿਰਾ ਦੇਖ ਰਹੇ ਦਰਜਨਾਂ ਹੀ ਲੋਕ ਰੇਲ ਹਾਦਸੇ ਦਾ ਸ਼ਿਕਾਰ ਹੋ ਕੇ ਬਹੁਤ ਸਾਰੇ ਲੋਕਾਂ ਦੀ ਮੌਤ ਹੋ ਗਈ ਤੇ ਸੈਂਕੜੇ ਹੀ ਜ਼ਖ਼ਮੀ ਹੋ ਗਏ | ਇਸ ਰੇਲ ਹਾਦਸੇ ਵਿਚ ਮਾਰੇ ਗਏ ਲੋਕਾਂ ਨੂੰ ਨੀਲ ਕੰਠ ਸੇਵਾ ...

ਪੂਰੀ ਖ਼ਬਰ »

ਆਈ. ਟੀ. ਬੀ. ਪੀ. ਨੇ ਸ਼ਹੀਦ ਸਨਮਾਨ ਦਿਵਸ ਮਨਾਇਆ

ਕਰਤਾਰਪੁਰ, 22 ਅਕਤੂਬਰ (ਜਸਵੰਤ ਵਰਮਾ, ਧੀਰਪੁਰ)-ਇੰਡੀਅਨ ਤਿੱਬਤ ਬਾਰਡਰ ਪੁਲਿਸ 30ਵੀਂ ਬਟਾਲੀਅਨ ਸਰਾਏ ਖ਼ਾਸ ਜਲੰਧਰ ਵਲੋਂ ਸ਼ਹੀਦ ਸਨਮਾਨ ਦਿਵਸ ਕਮਾਡੈਂਟ ਅੱਚਲ ਸ਼ਰਮਾ ਦੀ ਦੇਖ-ਰੇਖ ਹੇਠ ਮਨਾਇਆ ਗਿਆ | ਇਸ ਮੌਕੇ ਕਮਾਡੈਂਟ ਅੱਚਲ ਸ਼ਰਮਾ ਨੇ ਇਸ ਸਾਲ ਦੇਸ਼ ਲਈ ਜਾਨ ...

ਪੂਰੀ ਖ਼ਬਰ »

ਪਾਸਲਾ ਸਕੂਲ ਵਿਖੇ ਪ੍ਰਵਾਸੀ ਭਾਰਤੀਆਂ ਦੇ ਸਹਿਯੋਗ ਨਾਲ ਛੇਵਾਂ ਖੇਡ ਮੇਲਾ ਕਰਵਾਇਆ

ਰੁੜਕਾ ਕਲਾਂ, 22 ਅਕਤੂਬਰ (ਦਵਿੰਦਰ ਸਿੰਘ ਖ਼ਾਲਸਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਾਸਲਾ ਵਿਖੇ ਪ੍ਰਵਾਸੀ ਵੀਰ ਸ. ਰੇਸ਼ਮ ਸਿੰਘ ਬਸਰਾ ਅਤੇ ਉਨ੍ਹਾਂ ਦੇ ਪਰਿਵਾਰ ਦੇ ਵਡਮੁੱਲੇ ਸਹਿਯੋਗ ਨਾਲ ਛੇਵਾਂ ਖੇਡ ਮੇਲਾ ਕਰਵਾਇਆ ਗਿਆ | ਇਸ ਮੌਕੇ ਉਨ੍ਹਾਂ ਦੀ ਭੈਣ ਅਵਤਾਰ ...

ਪੂਰੀ ਖ਼ਬਰ »

ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਸਬੰਧੀ ਸ਼ੋਭਾ ਕੱਢੀ

ਆਦਮਪੁਰ, 22 ਅਕਤੂਬਰ ( ਹਰਪ੍ਰੀਤ ਸਿੰਘ, ਰਮਨ ਦਵੇਸਰ)-ਆਦਮਪੁਰ ਵਿਖੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਭਗਵਾਨ ਮਹਾਰਿਸ਼ੀ ਵਾਲਮੀਕਿ ਜੀ ਦੇ ਪ੍ਰਕਾਸ਼ ਦਿਹਾੜੇ ਸਬੰਧੀ ਵਿਸ਼ਾਲ ਸ਼ੋਭਾ ਯਾਤਰਾ ਸਜਾਈ ਗਈ | ਸ਼ੋਭਾ ਯਾਤਰਾ ਦਾ ਆਰੰਭ ਭਗਵਾਨ ਮਹਾਰਿਸ਼ੀ ਵਾਲਮੀਕਿ ਮੰਦਿਰ ...

ਪੂਰੀ ਖ਼ਬਰ »

ਸੰਤ ਬਾਬਾ ਸੇਵਕ ਨਾਥ ਕੁਲਾਰਾਂ ਵਲੋਂ ਗਾਇਕ 'ਲਵਲੀ ਨਸੀਰੇਵਾਲ' ਦੀ ਪਲੇਠੀ ਕੈਸਿਟ ਜਾਰੀ

ਲੋਹੀਆਂ ਖਾਸ, 22 ਅਕਤੂਬਰ (ਗੁਰਪਾਲ ਸਿੰਘ ਸ਼ਤਾਬਗੜ੍ਹ)-ਜੋ ਗਾਇਕ ਧਾਰਮਿਕ, ਸੱਭਿਆਚਾਰਕ ਅਤੇ ਸਮਾਜਿਕ ਰਹੁ ਰੀਤਾਂ ਨੂੰ ਆਪਣੀ ਰਸਨਾਂ ਰਾਹੀਂ ਗਾਇਕੀ ਦੇ ਪਿੱੜ 'ਚ ਉਤਾਰੇਗਾ ਉਹ ਹਮੇਸ਼ਾਂ ਸਫਲਤਾਂ ਦੀਆਂ ਬਲੰਦੀਆਂ ਨੂੰ ਛੂਹਦੇ ਹਨ, ਇਨ੍ਹਾਂ ਵੀਚਾਰਾਂ ਦਾ ਪ੍ਰਗਟਾਵਾ ...

ਪੂਰੀ ਖ਼ਬਰ »

'ਸਵੱਛ ਭਾਰਤ' ਤਹਿਤ ਸਕੂਲੀ ਬੱਚਿਆਂ ਨੇ ਨੂਰਮਹਿਲ 'ਚ ਰੈਲੀ ਕੱਢੀ

ਨੂਰਮਹਿਲ 22 ਅਕਤੂਬਰ (ਗੁਰਦੀਪ ਸਿੰਘ ਲਾਲੀ)-ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਸ਼ੁਰੂ ਕੀਤੀ ਗਏ ਸਵੱਛ ਭਾਰਤ ਅਭਿਆਨ ਨੂੰ ਹੋਰ ਉਤਸ਼ਾਹਿਤ ਕਰਨ ਲਈ ਸਨਰਾਈਜ਼ ਪਬਲਿਕ ਸਕੂਲ ਨੂਰਮਹਿਲ ਦੇ ਬੱਚਿਆਂ ਨੇ ਹੱਥਾਂ ਵਿੱਚ ਸਫਾਈ ਸੰਬੰਧੀ ਸਲੋਗਨ ਵਾਲੀਆਂ ...

ਪੂਰੀ ਖ਼ਬਰ »

ਨੌਗੱਜਾ ਮੰਡੀ ਦੇ ਪ੍ਰਧਾਨ ਜੌਹਲ ਨੇ ਖ਼ਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

ਕਿਸ਼ਨਗੜ੍ਹ, 22 ਅਕਤੂਬਰ (ਹਰਬੰਸ ਸਿੰਘ ਹੋਠੀ)-ਮਾਰਕੀਟ ਕਮੇਟੀ ਮੁਲਾਜ਼ਮ ਜਥੇਬੰਦੀ ਦੇ ਪੰਜਾਬ ਪ੍ਰਧਾਨ ਤੇ ਮਾਰਕੀਟ ਕਮੇਟੀ ਜਲੰਧਰ ਦੇ ਲੇਖਾਕਾਰ ਸੁਰਜੀਤ ਸਿੰਘ ਜੌਹਲ ਨੇ ਜ਼ਿਲ੍ਹੇ ਦੀਆਂ ਵੱਖ-ਵੱਖ ਦਾਣਾ ਮੰਡੀਆਂ ਨੌਗੱਜਾ, ਸ਼ਾਹਕੋਟ, ਪਰਜੀਆਂ, ਸੋਹਲ ਜਗੀਰ, ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX