ਤਾਜਾ ਖ਼ਬਰਾਂ


ਮੇਰੀ ਲਾਸ਼ 'ਤੇ ਨਾਗਰਿਕਤਾ ਸੋਧ ਕਾਨੂੰਨ ਲਾਗੂ ਕਰਨਾ ਹੋਵੇਗਾ - ਮਮਤਾ ਬੈਨਰਜੀ
. . .  29 minutes ago
ਕੋਲਕਾਤਾ, 16 ਦਸੰਬਰ - ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਕਿਹਾ ਕਿ ਉਹ ਆਪਣੇ ਰਾਜ ਵਿਚ ਨਾਗਰਿਕਤਾ ਸੋਧ ਕਾਨੂੰਨ ਲਾਗੂ ਨਹੀਂ ਹੋਣ ਦੇਵੇਗੀ। ਜੇ ਉਹ ਇਸ ਨੂੰ ਲਾਗੂ ਕਰਨਾ ਚਾਹੁੰਦੇ ਹਨ ਤਾਂ ਉਨ੍ਹਾਂ ਨੂੰ ਮੇਰੀ ਲਾਸ਼ 'ਤੇ ਅਜਿਹਾ ਕਰਨਾ...
ਵਿਦਿਆਰਥੀਆਂ ਦੇ ਨਾਲ ਹੈ ਕਾਂਗਰਸ, ਤੁਸੀਂ ਉਨ੍ਹਾਂ 'ਤੇ ਕੀਤਾ ਜੁਲਮ - ਪ੍ਰਿਅੰਕਾ ਗਾਂਧੀ
. . .  about 1 hour ago
ਨਵੀਂ ਦਿੱਲੀ, 16 ਦਸੰਬਰ - ਨਾਗਰਿਕਤਾ ਸੋਧ ਕਾਨੂੰਨ ਨੂੰ ਲੈ ਕੇ ਜਾਮੀਆ ਮਿਲੀਆ ਇਸਲਾਮੀਆ ਤੇ ਅਲੀਗੜ੍ਹ ਮੁਸਲਿਮ ਯੂਨੀਵਰਸਿਟੀ ਦੇ ਵਿਦਿਆਰਥੀਆਂ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਪੁਲਿਸ ਦੀ ਕਾਰਵਾਈ ਖਿਲਾਫ ਕਾਂਗਰਸ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ...
ਵਿਰੋਧ ਪ੍ਰਦਰਸ਼ਨਾਂ ਪਿੱਛੇ ਵਿਰੋਧੀ ਦਲ - ਭਾਜਪਾ
. . .  about 1 hour ago
ਨਵੀਂ ਦਿੱਲੀ, 16 ਦਸੰਬਰ - ਨਾਗਰਿਕਤਾ ਸੋਧ ਕਾਨੂੰਨ ਖਿਲਾਫ ਹੋ ਰਹੇ ਵਿਰੋਧ 'ਤੇ ਭਾਜਪਾ ਬੁਲਾਰੇ ਸੰਬਿਤ ਪਾਤਰਾ ਨੇ ਅੱਜ ਪ੍ਰੈਸ ਕਾਨਫਰੰਸ ਕਰਕੇ ਵਿਰੋਧੀ ਦਲਾਂ ਨੂੰ ਹਿੰਸਾ ਲਈ ਜਿੰਮੇਵਾਰ ਠਹਿਰਾਇਆ। ਸੰਬਿਤ ਪਾਤਰਾ ਨੇ ਕਿਹਾ ਕਿ ਵਿਰੋਧੀ ਧਿਰ ਵਿਚ ਮੁਸਲਿਮ ਵੋਟਾਂ ਲਈ ਭਾਜੜ...
1971 ਯੁੱਧ ਦੇ 48ਵੇਂ ਜਿੱਤ ਦਿਹਾੜੇ ਮੌਕੇ ਫ਼ਾਜ਼ਿਲਕਾ ਵਿਚ ਭਾਰਤੀਆਂ ਫੌਜ ਨੇ ਕੱਢੀ ਜੇਤੂ ਪਰੇਡ
. . .  about 1 hour ago
ਫ਼ਾਜ਼ਿਲਕਾ, 16 ਦਸੰਬਰ (ਪ੍ਰਦੀਪ ਕੁਮਾਰ) - ਭਾਰਤ ਪਾਕਿਸਤਾਨ 1971 ਯੁੱਧ ਦੇ 48ਵੇਂ ਜਿੱਤ ਦਿਹਾੜੇ ਮੌਕੇ ਅੱਜ ਭਾਰਤੀਆਂ ਫ਼ੌਜ ਵਲੋਂ ਯੁੱਧ ਵਿਚ ਸ਼ਹੀਦ ਹੋਏ ਜਵਾਨਾਂ ਨੂੰ ਸ਼ਰਧਾਂਜਲੀ ਦੇਣ ਅਤੇ ਭਾਰਤੀਆਂ ਫ਼ੌਜ ਦੀ ਇਸ ਵੱਡੀ ਜਿੱਤ ਦੀ ਖ਼ੁਸ਼ੀ ਵਿਚ ਸ਼ਹੀਦਾਂ ਦੀ ਸਮਾਧ ਆਸਫ਼ਵਾਲਾ...
ਹੁਸ਼ਿਆਰਪੁਰ ਵਿਖੇ ਪਲਾਈਵੁੱਡ ਫੈਕਟਰੀ 'ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਨੁਕਸਾਨ
. . .  about 2 hours ago
ਹੁਸ਼ਿਆਰਪੁਰ, 16 ਦਸੰਬਰ (ਬਲਜਿੰਦਰਪਾਲ ਸਿੰਘ)- ਅੱਜ ਬਾਅਦ ਦੁਪਹਿਰ ਹੁਸ਼ਿਆਰਪੁਰ-ਦਸੂਹਾ ਰੋਡ 'ਤੇ ਅੱਡਾ ਬਾਗਪੁਰ ਵਿਖੇ ਸਥਿਤ ਇੱਕ ਪਲਾਈਵੁੱਡ ਫੈਕਟਰੀ 'ਚ ਭਿਆਨਕ ਅੱਗ ਲੱਗ ਗਈ। ਇਸ ਹਾਦਸੇ 'ਚ...
ਨਾਗਰਿਕਤਾ ਸੋਧ ਕਾਨੂੰਨ 'ਤੇ ਹਿੰਸਕ ਪ੍ਰਦਰਸ਼ਨ ਮੰਦਭਾਗਾ ਅਤੇ ਦੁਖਦਾਈ ਹੈ- ਪ੍ਰਧਾਨ ਮੰਤਰੀ ਮੋਦੀ
. . .  about 2 hours ago
ਨਵੀਂ ਦਿੱਲੀ, 16 ਦਸੰਬਰ- ਨਾਗਰਿਕਤਾ ਸੋਧ ਕਾਨੂੰਨ 'ਤੇ ਹੋ ਰਹੇ ਵਿਰੋਧ ਪ੍ਰਦਰਸ਼ਨ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰਕੇ ਕਿਹਾ, ''ਨਾਗਰਿਕਤਾ ਸੋਧ ਕਾਨੂੰਨ 'ਤੇ ਹਿੰਸਕ ਵਿਰੋਧ-ਪ੍ਰਦਰਸ਼ਨ ਮੰਦਭਾਗਾ ਅਤੇ ਦੁਖਦਾਈ...
ਜਾਮੀਆ ਹਿੰਸਾ ਦੇ ਵਿਰੋਧ 'ਚ ਇੰਡੀਆ ਗੇਟ ਵਿਖੇ ਧਰਨੇ 'ਤੇ ਬੈਠੀ ਪ੍ਰਿਯੰਕਾ ਗਾਂਧੀ
. . .  about 3 hours ago
ਨਵੀਂ ਦਿੱਲੀ, 16 ਦਸੰਬਰ- ਜਾਮੀਆ ਮਿਲੀਆ ਇਸਲਾਮੀਆ ਯੂਨੀਵਰਸਿਟੀ ਅਤੇ ਦੂਜੀਆਂ ਸਿੱਖਿਆ ਸੰਸਥਾਵਾਂ 'ਚ ਪੁਲਿਸ ਦੀ ਕਾਰਵਾਈ ਦੇ ਵਿਰੋਧ 'ਚ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ...
ਟਰੇਨ ਹੇਠਾਂ ਆ ਕੇ ਵਿਅਕਤੀ ਵਲੋਂ ਖ਼ੁਦਕੁਸ਼ੀ
. . .  about 3 hours ago
ਲਹਿਰਾਗਾਗਾ, 16 ਦਸੰਬਰ (ਸੂਰਜ ਭਾਨ ਗੋਇਲ)- ਪਿੰਡ ਅੜਕਵਾਸ ਦੇ ਇੱਕ ਵਿਅਕਤੀ ਵਲੋਂ ਮੇਲ ਗੱਡੀ ਥੱਲੇ ਆ ਕੇ ਜੀਵਨ ਲੀਲਾ ਸਮਾਪਤ ਕਰਨ ਦੀ ਖ਼ਬਰ ਮਿਲੀ ਹੈ। ਰੇਲਵੇ ਚੌਕੀ ਇੰਚਾਰਜ ਏ. ਐੱਸ. ਆਈ...
ਉਨਾਓ ਜਬਰ ਜਨਾਹ ਮਾਮਲਾ : ਕੁਲਦੀਪ ਸੇਂਗਰ ਨੂੰ ਕੱਲ੍ਹ ਸੁਣਾਈ ਜਾਵੇਗੀ ਸਜ਼ਾ
. . .  about 3 hours ago
ਨਵੀਂ ਦਿੱਲੀ, 16 ਦਸੰਬਰ- ਉਨਾਓ ਜਬਰ ਜਨਾਹ ਮਾਮਲੇ 'ਚ ਦਿੱਲੀ ਦੀ ਤੀਸ ਹਜ਼ਾਰੀ ਅਦਾਲਤ ਵਲੋਂ ਭਾਜਪਾ ਦੇ ਸਾਬਕਾ ਵਿਧਾਇਕ ਕੁਲਦੀਪ ਸੇਂਗਰ ਨੂੰ...
ਭਾਈ ਸ਼ਕੀਨ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਦੇ ਕੀਰਤਨੀ ਜਥੇ ਨੇ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਕੀਤਾ ਕੀਰਤਨ
. . .  about 4 hours ago
ਡੇਰਾ ਬਾਬਾ ਨਾਨਕ, 16 ਦਸੰਬਰ (ਕਮਲ ਕਾਹਲੋਂ, ਮਾਂਗਟ)- ਪਹਿਲੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਪਾਕਿਸਤਾਨ ਸਥਿਤ ਇਤਿਹਾਸਿਕ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਪਾਕਿਸਤਾਨ...
ਉਨਾਓ ਜਬਰ ਜਨਾਹ ਮਾਮਲੇ 'ਚ ਕੁਲਦੀਪ ਸੇਂਗਰ ਦੋਸ਼ੀ ਕਰਾਰ
. . .  about 4 hours ago
ਨਵੀਂ ਦਿੱਲੀ, 16 ਦਸੰਬਰ- ਉਨਾਓ ਜਬਰ ਜਨਾਹ ਅਤੇ ਅਗਵਾ ਮਾਮਲੇ 'ਚ ਦਿੱਲੀ ਦੀ ਤੀਸ ਹਜ਼ਾਰੀ ਕੋਰਟ ਨੇ ਭਾਜਪਾ 'ਚੋਂ ਬਾਹਰ ਕੱਢੇ ਗਏ ਵਿਧਾਇਕ ਕੁਲਦੀਪ ਸੇਂਗਰ ਨੂੰ ਦੋਸ਼ੀ ਕਰਾਰ ਦਿੱਤਾ ਹੈ। ਅਦਾਲਤ ਨੇ...
ਨਾਗਰਿਕਤਾ ਸੋਧ ਕਾਨੂੰਨ ਅਤੇ ਐੱਨ. ਆਰ. ਸੀ. ਦੇ ਵਿਰੋਧ 'ਚ ਮਮਤਾ ਬੈਨਰਜੀ ਨੇ ਕੋਲਕਾਤਾ 'ਚ ਕੱਢਿਆ ਮਾਰਚ
. . .  about 4 hours ago
ਕੋਲਕਾਤਾ, 16 ਦਸੰਬਰ- ਪੱਛਮੀ ਬੰਗਾਲ ਦੀ ਮੰਤਰੀ ਮਮਤਾ ਬੈਨਰਜੀ ਨੇ ਅੱਜ ਕੋਲਕਾਤਾ ਨਾਗਰਿਕਤਾ ਸੋਧ ਕਾਨੂੰਨ ਅਤੇ ਐੱਨ. ਆਰ. ਸੀ. ਦੇ ਖ਼ਿਲਾਫ਼ ਮਾਰਚ ਕੱਢਿਆ ਹੈ। ਦੱਸ ਦਈਏ ਕਿ...
ਫਗਵਾੜਾ ਦੇ ਪਿੰਡ ਰਾਣੀਪੁਰ ਵਿਖੇ ਡਰੱਗ ਇੰਸਪੈਕਟਰ ਵਲੋਂ ਮੈਡੀਕਲ ਸਟੋਰਾਂ 'ਤੇ ਛਾਪੇਮਾਰੀ
. . .  about 4 hours ago
ਫਗਵਾੜਾ, 16 ਦਸੰਬਰ (ਅਸ਼ੋਕ ਕੁਮਾਰ ਵਾਲੀਆ)- ਫਗਵਾੜਾ ਦਾ ਪਿੰਡ ਰਾਣੀਪੁਰ ਵਿਖੇ ਮੈਡੀਕਲ ਸਟੋਰਾਂ 'ਤੇ ਡਰੱਗ ਇੰਸਪੈਕਟਰ ਅਨੁਪਮਾ ਕਾਲੀਆ ਵਲੋਂ ਅੱਜ ਅਚਨਚੇਤ ਚੈਕਿੰਗ ਕੀਤੀ ਜਾ ਰਹੀ ਹੈ। ਇਸ ਸੰਬੰਧੀ ਡਰੱਗ...
ਨਾਭਾ ਪੁਲਿਸ ਵਲੋਂ 50 ਪੇਟੀਆਂ ਅੰਗਰੇਜ਼ੀ ਸ਼ਰਾਬ ਬਰਾਮਦ
. . .  about 5 hours ago
ਨਾਭਾ, 16 ਦਸੰਬਰ (ਕਰਮਜੀਤ ਸਿੰਘ)- ਥਾਣਾ ਕੋਤਵਾਲੀ ਦੇ ਸਹਾਇਕ ਥਾਣੇਦਾਰ ਸੁਖਚੈਨ ਸਿੰਘ ਨੇ ਨਾਕੇਬੰਦੀ ਦੌਰਾਨ 50 ਪੇਟੀਆਂ ਸ਼ਰਾਬ ਨੈਨਾ ਪ੍ਰੀਮੀਅਮ ਵਿਸਕੀ ਚੰਡੀਗੜ੍ਹ ਮਾਰਕਾ, ਜਿਹੜੀਆਂ ਕਿ ਸਮੱਗਲ...
ਬਰਫ਼ ਦੀ ਚਿੱਟੀ ਚਾਦਰ ਨਾਲ ਢਕਿਆ ਲਾਹੌਲ ਸਪਿਤੀ
. . .  about 5 hours ago
ਸ਼ਿਮਲਾ, 16 ਦਸੰਬਰ- ਹਿਮਾਚਲ ਪ੍ਰਦੇਸ਼ ਦੇ ਲਾਹੌਲ ਸਪਿਤੀ ਜ਼ਿਲ੍ਹੇ ਦੇ ਕੋਕਸਰ ਇਲਾਕੇ 'ਚ ਅੱਜ ਤਾਜ਼ਾ ਬਰਫ਼ਬਾਰੀ ਹੋਈ। ਇਸ ਤੋਂ ਬਾਅਦ ਹਰ ਪਾਸੇ ਬਰਫ਼ ਦੀ ਚਿੱਟੀ ਚਾਦਰ...
ਦਿੱਲੀ ਦੇ ਹਾਲਾਤ 'ਤੇ ਕੇਜਰੀਵਾਲ ਨੇ ਅਮਿਤ ਸ਼ਾਹ ਨਾਲ ਮੁਲਾਕਾਤ ਲਈ ਮੰਗਿਆ ਸਮਾਂ
. . .  about 5 hours ago
ਹਿੰਸਾ 'ਤੇ ਬੋਲੀ ਜਾਮੀਆ ਦੀ ਵੀ. ਸੀ.- ਬਿਨਾਂ ਆਗਿਆ ਯੂਨੀਵਰਸਿਟੀ 'ਚ ਵੜੀ ਪੁਲਿਸ, ਦਰਜ ਕਰਾਵਾਂਗੇ ਐੱਫ. ਆਈ. ਆਰ.
. . .  about 6 hours ago
ਸੜਕ ਹਾਦਸੇ 'ਚ ਮੋਟਰਸਾਈਕਲ ਚਾਲਕ ਦੀ ਮੌਤ
. . .  about 6 hours ago
ਕਾਦੀਆਂ ਵਿਖੇ 54ਵੀਂ ਓਪਨ ਪੰਜਾਬ ਚੈਂਪੀਅਨਸ਼ਿਪ ਸ਼ੁਰੂ
. . .  about 6 hours ago
ਵਿਰੋਧੀ ਦਲਾਂ ਨੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨਾਲ ਮੁਲਾਕਾਤ ਲਈ ਮੰਗਿਆ ਸਮਾਂ
. . .  about 6 hours ago
8 ਦਿਨਾਂ ਦੀ ਨਿਆਇਕ ਹਿਰਾਸਤ 'ਚ ਭੇਜੀ ਗਈ ਪਾਇਲ ਰੋਹਤਗੀ
. . .  about 7 hours ago
ਜੰਮੂ-ਕਸ਼ਮੀਰ 'ਚ ਪਾਕਿਸਤਾਨ ਵਲੋਂ ਜੰਗਬੰਦੀ ਦੀ ਉਲੰਘਣਾ
. . .  about 7 hours ago
ਅੰਮ੍ਰਿਤਸਰ 'ਚ ਨੇਪਾਲੀ ਜੋੜੇ ਨੇ ਕਰਾਈ ਕਰੋੜਾਂ ਰੁਪਏ ਦੀ ਲੁੱਟ
. . .  about 7 hours ago
ਜਾਮੀਆ ਤੋਂ ਬਾਅਦ ਲਖਨਊ ਦੇ ਨਦਵਾ ਕਾਲਜ 'ਚ ਬਵਾਲ, ਪੁਲਿਸ ਅਤੇ ਵਿਦਿਆਰਥੀਆਂ ਵਿਚਾਲੇ ਝੜਪ
. . .  about 7 hours ago
ਅਧਿਆਪਕ ਕੋਲੋਂ ਖੋਹੀ ਕਾਰ ਲਾਵਾਰਸ ਹਾਲਤ 'ਚ ਮਿਲੀ
. . .  about 8 hours ago
ਜਾਮੀਆ ਹਿੰਸਾ 'ਤੇ ਸੁਪਰੀਮ ਕੋਰਟ ਸਖ਼ਤ, ਕਿਹਾ- ਹਿੰਸਾ ਰੁਕੇਗੀ ਤਾਂ ਹੋਵੇਗੀ ਸੁਣਵਾਈ
. . .  about 8 hours ago
ਬਿਆਸ : ਦੂਜੀ ਜਮਾਤ ਦੀ ਵਿਦਿਆਰਥਣ ਨਾਲ ਹੋਏ ਜਬਰ ਜਨਾਹ ਦੇ ਰੋਸ ਵਜੋਂ ਲੋਕਾਂ ਨੇ ਨੈਸ਼ਨਲ ਹਾਈਵੇਅ ਕੀਤਾ ਜਾਮ
. . .  about 8 hours ago
ਜਾਮੀਆ ਹਿੰਸਾ : ਪੁਲਿਸ ਨੇ ਦਰਜ ਕੀਤੇ ਦੋ ਕੇਸ
. . .  1 minute ago
ਬਿਆਸ : ਦੂਜੀ ਜਮਾਤ ਦੀ ਵਿਦਿਆਰਥਣ ਨਾਲ ਹੋਏ ਜਬਰ ਜਨਾਹ ਦੇ ਰੋਸ 'ਚ ਸਕੂਲ ਮੂਹਰੇ ਇਕੱਤਰ ਹੋਏ ਇਲਾਕਾ ਵਾਸੀ
. . .  about 9 hours ago
ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਹੋਈ ਪੋਹ ਮਹੀਨੇ ਦੀ ਅਰਦਾਸ
. . .  about 9 hours ago
ਜਾਮੀਆ ਯੂਨੀਵਰਸਿਟੀ 5 ਜਨਵਰੀ ਤੱਕ ਬੰਦ, ਘਰਾਂ ਨੂੰ ਪਰਤ ਰਹੇ ਹਨ ਵਿਦਿਆਰਥੀ
. . .  about 9 hours ago
ਉਨਾਓ ਜਬਰ ਜਨਾਹ ਮਾਮਲੇ 'ਚ ਕੁਲਦੀਪ ਸੇਂਗਰ 'ਤੇ ਅੱਜ ਫ਼ੈਸਲਾ ਸੁਣਾਏਗੀ ਕੋਰਟ
. . .  about 10 hours ago
ਪ੍ਰਦਰਸ਼ਨ ਦੇ ਖ਼ਤਮ ਹੁੰਦਿਆਂ ਹੀ ਖੋਲ੍ਹੇ ਗਏ ਦਿੱਲੀ ਦੇ ਮੈਟਰੋ ਸਟੇਸ਼ਨ
. . .  about 11 hours ago
ਝਾਰਖੰਡ ਵਿਧਾਨਸਭਾ ਚੋਣਾਂ ਦੇ ਚੌਥੇ ਪੜਾਅ ਦੇ ਲਈ ਵੋਟਿੰਗ ਸ਼ੁਰੂ
. . .  about 11 hours ago
ਅੱਜ ਦਾ ਵਿਚਾਰ
. . .  about 11 hours ago
ਭਾਰਤ ਵੈਸਟ ਇੰਡੀਜ਼ : ਵੈਸਟ ਇੰਡੀਜ਼ ਨੇ ਭਾਰਤ ਨੂੰ ਦਿੱਤੀ ਕਰਾਰ ਮਾਤ, 8 ਵਿਕਟਾਂ ਨਾਲ ਹਰਾਇਆ
. . .  1 day ago
ਭਾਰਤ ਵੈਸਟ ਇੰਡੀਜ਼ : ਵੈਸਟ ਇੰਡੀਜ਼ ਨੂੰ 36 ਗੇਂਦਾਂ ਵਿਚ 40 ਰਨਾਂ ਦੀ ਲੋੜ
. . .  1 day ago
ਭਾਰਤ ਵੈਸਟਇੰਡੀਜ਼ ਇਕ ਦਿਨਾਂ ਮੈਚ : ਵੈਸਟ ਇੰਡੀਜ਼ ਨੂੰ ਜਿੱਤ ਲਈ 68 ਗੇਂਦਾਂ 'ਚ ਚਾਹੀਦੀਆਂ ਹਨ 59 ਦੌੜਾਂ, ਹੱਥ ਵਿਚ 8 ਵਿਕਟਾਂ
. . .  1 day ago
ਭਾਰਤ ਵੈਸਟ ਇੰਡੀਜ਼ ਪਹਿਲਾ ਇਕ ਦਿਨਾਂ ਮੈਚ : ਵੈਸਟ ਇੰਡੀਜ਼ ਦੀ ਸਥਿਤੀ ਮਜ਼ਬੂਤ, 27 ਓਵਰਾਂ ਮਗਰੋਂ ਬਣਾਏ 150 ਰਨ, ਹੱਥ 'ਚ 9 ਵਿਕਟਾਂ
. . .  about 1 hour ago
ਜੇ.ਪੀ ਨੱਢਾ ਵੱਲੋਂ ਭਾਜਪਾ ਦੇ 6 ਸੂਬਾ ਪ੍ਰਧਾਨਾਂ ਨੂੰ ਕਾਂਗਰਸ, ਟੀ.ਐਮ.ਸੀ ਤੇ ਕਮਿਊਨਿਸਟ ਪਾਰਟੀਆਂ ਖ਼ਿਲਾਫ਼ ਪ੍ਰਦਰਸ਼ਨ ਦੇ ਨਿਰਦੇਸ਼
. . .  50 minutes ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : 10 ਓਵਰਾਂ ਤੋਂ ਬਾਅਦ ਵੈਸਟ ਇੰਡੀਜ਼ 36/1
. . .  59 minutes ago
ਜਾਮੀਆ ਹਿੰਸਕ ਪ੍ਰਦਰਸ਼ਨ ਦੌਰਾਨ ਕਈ ਸਟੇਸ਼ਨਾਂ 'ਤੇ ਮੈਟਰੋ ਬੰਦ
. . .  about 1 hour ago
ਨਾਗਰਿਕਤਾ ਸੋਧ ਬਿੱਲ : ਪ੍ਰਦਰਸ਼ਨਕਾਰੀਆਂ ਨੇ ਫੂਕੀਆਂ ਬੱਸਾਂ
. . .  about 1 hour ago
ਕੱਪੜਿਆਂ ਤੋਂ ਪਹਿਚਾਣੇ ਜਾ ਸਕਦੇ ਹਨ ਅੱਗ ਲਾਉਣ ਵਾਲੇ - ਪ੍ਰਧਾਨ ਮੰਤਰੀ
. . .  about 1 hour ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਵੈਸਟ ਇੰਡੀਜ਼ ਦਾ ਪਹਿਲਾ ਖਿਡਾਰੀ (ਅੰਬ੍ਰਿਸ) 9 ਦੌੜਾਂ ਬਣਾ ਕੇ ਆਊਟ
. . .  about 1 hour ago
ਮੁਸੀਬਤ ਵਿਚ ਫਸੇ ਲੋਕਾਂ ਦੀ ਮਦਦ ਲਈ ਅੱਗੇ ਆਉਣ ਪੱਛਮੀ ਬੰਗਾਲ ਦੇ ਲੋਕ - ਰਾਜਪਾਲ ਜਗਦੀਪ ਧਨਖੜ
. . .  about 1 hour ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਨਿਰਧਾਰਿਤ 50 ਓਵਰਾਂ 'ਚ ਭਾਰਤ 287/8
. . .  1 day ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਭਾਰਤ ਨੇ ਵੈਸਟ ਇੰਡੀਜ਼ ਨੂੰ ਜਿੱਤਣ ਲਈ ਦਿੱਤਾ 288 ਦੌੜਾਂ ਦਾ ਟੀਚਾ
. . .  1 day ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਭਾਰਤ ਦਾ 8ਵਾਂ ਖਿਡਾਰੀ (ਸ਼ਿਵਮ ਦੂਬੇ) 9 ਦੌੜਾਂ ਬਣਾ ਕੇ ਆਊਟ
. . .  1 day ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਵੈਸਟਇੰਡੀਜ਼ ਨੂੰ ਮਿਲੀ 7ਵੀਂ ਸਫਲਤਾ, ਜਡੇਜਾ 21 ਦੌੜਾਂ ਬਣਾ ਕੇ ਆਊਟ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 8 ਕੱਤਕ ਸੰਮਤ 550

ਹੁਸ਼ਿਆਰਪੁਰ / ਮੁਕੇਰੀਆਂ

ਭਾਰਤੀ ਸੱਭਿਅਤਾ ਦਾ ਪ੍ਰਤੀਕ ਖੇਤਰੀ ਸਰਸ ਮੇਲਾ ਸ਼ੁਰੂ

ਹੁਸ਼ਿਆਰਪੁਰ, 23 ਅਕਤੂਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਭਾਰਤੀ ਸੱਭਿਅਤਾ ਦਾ ਪ੍ਰਤੀਕ ਖੇਤਰੀ ਸਰਸ ਮੇਲਾ ਹੁਸ਼ਿਆਰਪੁਰ ਦੇ ਮਲਟੀਪਰਪਜ਼ ਲਾਜਵੰਤੀ ਆਊਟਡੋਰ ਖੇਡ ਸਟੇਡੀਅਮ ਵਿਖੇ ਸ਼ੁਰੂ ਹੋ ਗਿਆ ਜਿਸ ਦੀ ਸ਼ੁਰੂਆਤ ਪੇਂਡੂ ਵਿਕਾਸ, ਪੰਚਾਇਤਾਂ, ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਪੰਜਾਬ ਤਿ੍ਪਤ ਰਾਜਿੰਦਰ ਸਿੰਘ ਬਾਜਵਾ ਵਲੋਂ ਕੀਤੀ ਗਈ | ਇਸ ਦੌਰਾਨ ਅੰਮਿ੍ਤਸਰ ਰੇਲ ਹਾਦਸੇ ਦੌਰਾਨ ਜਾਨ ਗੁਆ ਚੁੱਕੇ ਵਿਅਕਤੀਆਂ ਨੂੰ 2 ਮਿੰਟ ਦਾ ਮੌਨ ਧਾਰ ਕੇ ਸ਼ਰਧਾਂਜ਼ਲੀ ਦਿੱਤੀ ਗਈ | ਇਸ ਮੌਕੇ ਉਦਯੋਗ ਤੇ ਵਣਜ ਮੰਤਰੀ ਪੰਜਾਬ ਸੁੰਦਰ ਸ਼ਾਮ ਅਰੋੜਾ, ਵਿਧਾਇਕ ਡਾ: ਰਾਜ ਕੁਮਾਰ, ਵਿਧਾਇਕ ਸੰਗਤ ਸਿੰਘ ਗਿਲਜੀਆਂ, ਡਿਪਟੀ ਕਮਿਸ਼ਨਰ ਈਸ਼ਾ ਕਾਲੀਆ, ਜ਼ਿਲ੍ਹਾ ਪੁਲਿਸ ਮੁਖੀ ਜੇ. ਇਲਨਚੇਲੀਅਨ, ਵਧੀਕ ਡਿਪਟੀ ਕਮਿਸ਼ਨਰ ਹਰਬੀਰ ਸਿੰਘ ਵੀ ਵਿਸੇਸ਼ ਤੌਰ 'ਤੇ ਮੌਜੂਦ ਸਨ ਜਿਨ੍ਹਾਂ ਨੇ ਦੇਸ਼ ਦੇ 24 ਰਾਜਾਂ ਤੋਂ ਆਏ ਦਸਤਕਾਰਾਂ ਦੇ ਕਰੀਬ 260 ਸਟਾਲਾਂ ਦਾ ਦੌਰਾ ਕਰਦਿਆਂ ਇਨ੍ਹਾਂ ਮਿਹਨਤਕਸ਼ ਵਿਅਕਤੀਆਂ ਦੀ ਹੌਾਸਲਾ ਹਫਜ਼ਾਈ ਕੀਤੀ ਗਈ | ਇਸ ਮੌਕੇ ਬਾਜਵਾ ਨੇ ਕਿਹਾ ਕਿ ਖੇਤਰੀ ਸਰਸ ਮੇਲਾ ਬੁਣਕਾਰੀ ਤੇ ਸ਼ਿਲਪਕਾਰੀ ਵਰਗੀਆਂ ਲੁਪਤ ਹੋ ਰਹੀਆਂ ਕਲਾਵਾਂ ਨੂੰ ਉਜਾਗਰ ਕਰ ਰਿਹਾ ਹੈ, ਇਸ ਲਈ ਵੱਧ ਤੋਂ ਵੱਧ ਵਿਅਕਤੀਆਂ ਨੂੰ ਮੇਲੇ ਵਿਚ ਸ਼ਿਰਕਤ ਕਰਕੇ ਇਨ੍ਹਾਂ ਮਿਹਨਤਕਸ਼ ਸ਼ਿਲਪਕਾਰਾਂ ਦਾ ਹੌਾਸਲਾ ਵਧਾਉਣਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸ਼ਿਲਪਕਾਰਾਂ ਤੇ ਬੁਣਕਾਰਾਂ ਦੇ ਵਿਕਾਸ ਲਈ ਜੀਅ ਤੋੜ ਯਤਨ ਕੀਤੇ ਜਾ ਰਹੇ ਹਨ | ਉਨ੍ਹਾਂ ਕਿਹਾ ਕਿ 24 ਰਾਜਾਂ ਦੇ ਕਲਾਕਾਰ ਅਤੇ ਕਾਰੀਗਰ ਇਸ ਖੇਤਰੀ ਸਰਸ ਮੇਲੇ ਵਿਚ ਪਹੰੁਚੇ ਹਨ, ਜਿਥੇ ਕਾਰੀਗਰਾਂ ਵਲੋਂ ਆਪਣੇ ਹੱਥ ਨਾਲ ਬਣਾਈਆਂ ਵਸਤਾਂ ਦੀ ਵਿਕਰੀ ਕੀਤੀ ਜਾ ਰਹੀ ਹੈ, ਉਥੇ ਵੱਖ-ਵੱਖ ਰਾਜਾਂ ਦੀ ਸੰਸਕ੍ਰਿਤੀ ਦਾ ਪ੍ਰਤੀਕ ਸੱਭਿਆਚਾਰ ਪ੍ਰੋਗਰਾਮ ਵੀ ਪੇਸ਼ ਕੀਤੇ ਜਾ ਰਹੇ ਹਨ | ਉਨ੍ਹਾਂ ਅਪੀਲ ਕੀਤੀ ਕਿ ਵੱਧ ਤੋਂ ਵੱਧ ਲੋਕਾਂ ਨੂੰ ਬੱਚਿਆਂ ਸਮੇਤ ਇਸ ਮੇਲੇ ਵਿਚ ਸ਼ਿਰਕਤ ਕਰਨੀ ਚਾਹੀਦੀ ਹੈ, ਕਿਉਂਕਿ ਖੇਤਰੀ ਸਰਸ ਮੇਲੇ ਦੌਰਾਨ ਭਾਰਤੀ ਸੱਭਿਅਤਾ ਨੂੰ ਨੇੜਿਓਾ ਦੇਖਿਆ ਜਾ ਸਕਦਾ ਹੈ | ਉਨ੍ਹਾਂ ਕਿਹਾ ਕਿ ਵਿਦਿਆਰਥੀ ਵੱਖ-ਵੱਖ ਰਾਜਾਂ ਦੀ ਬੋਲੀ, ਸੰਸਕ੍ਰਿਤੀ, ਖਾਣ-ਪੀਣ ਤੇ ਕਲਾਕ੍ਰਿਤੀਆਂ ਬਾਰੇ ਜਾਣਕਾਰੀ ਹਾਸਿਲ ਕਰ ਸਕਦੇ ਹਨ | ਉਨ੍ਹਾਂ ਕਿਹਾ ਕਿ ਸੈਲਫ ਹੈਲਪ ਗਰੁੱਪਾਂ ਵਲੋਂ ਵੀ ਵਿਸ਼ੇਸ਼ ਤੌਰ 'ਤੇ ਸਟਾਲ ਲਗਾ ਕੇ ਸੰਦੇਸ਼ ਦਿੱਤਾ ਜਾ ਰਿਹਾ ਹੈ ਕਿ ਨੌਜਵਾਨਾਂ ਨੂੰ ਆਪਣੇ ਪੈਰ੍ਹਾਂ ਸਿਰ ਖੜ੍ਹੇ ਹੋਣ ਦਾ ਇਹ ਇਕ ਵਧੀਆ ਪਲੇਟ ਫਾਰਮ ਹੈ | ਇਸ ਮੌਕੇ ਸਹਾਇਕ ਕਮਿਸ਼ਨਰ (ਜ) ਰਣਦੀਪ ਸਿੰਘ ਹੀਰ, ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਹਾਕਮ ਥਾਪਰ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸਰਬਜੀਤ ਸਿੰਘ ਬੈਂਸ, ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਮੋਹਨ ਸਿੰਘ ਲੇਹਲ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ |

ਆਵਾਰਾ ਕੁੱਤਿਆਂ ਨੇ 3 ਸਾਲਾ ਬੱਚੀ ਨੂੰ ਨੋਚਿਆ

ਹੁਸ਼ਿਆਰਪੁਰ, 23 ਅਕਤੂਬਰ (ਬਲਜਿੰਦਰਪਾਲ ਸਿੰਘ)- ਆਵਾਰਾ ਕੁੱਤਿਆਂ ਵਲੋਂ ਇਕ 3 ਸਾਲਾ ਬੱਚੀ ਨੂੰ ਬੁਰੀ ਤਰ੍ਹਾਂ ਨੋਚ ਦਿੱਤੇ ਜਾਣ ਦੀ ਖ਼ਬਰ ਹੈ | ਗੰਭੀਰ ਹਾਲਤ 'ਚ ਪੀੜਤ ਬੱਚੀ ਨੂੰ ਸਥਾਨਕ ਹਸਪਤਾਲ 'ਚ ਦਾਖਲ ਕਰਵਾਇਆ ਗਿਆ | ਪਿੰਡ ਬਠੁੱਲਾ ਦੇ ਵਾਸੀ ਮਨੀ ਰਾਮ ਨੇ ਦੱਸਿਆ ਕਿ ...

ਪੂਰੀ ਖ਼ਬਰ »

ਏ. ਟੀ. ਐਮ. 'ਚ ਪੈਸੇ ਪਾਉਣ ਵਾਲੇ ਕਰਮਚਾਰੀਆਂ ਨੇ ਕੰਪਨੀ ਨੂੰ ਲਗਾਇਆ ਲੱਖਾਂ ਦਾ ਚੂਨਾ

ਹੁਸ਼ਿਆਰਪੁਰ, 23 ਅਕਤੂਬਰ (ਬਲਜਿੰਦਰਪਾਲ ਸਿੰਘ)- ਏ.ਟੀ.ਐਮ. 'ਚ ਪੈਸੇ ਪਾਉਣ ਵਾਲੀ ਕੰਪਨੀ ਦੇ ਦੋ ਕਰਮਚਾਰੀਆਂ ਨੇ ਐਚ.ਡੀ.ਐਫ. ਸੀ. ਬੈਂਕ ਦੀਆਂ 6 ਬ੍ਰਾਂਚਾਂ ਦੇ ਏ.ਟੀ.ਐਮ. 'ਚ ਪੈਸੇ ਪਾਉਣ ਲਈ ਆਏ 27 ਲੱਖ, 78 ਹਜ਼ਾਰ, 600 ਰੁਪਏ ਦੀ ਰਾਸ਼ੀ ਆਪਣੇ ਕੋਲ ਹੀ ਰੱਖ ਲਈ ਜਿਸ ਤੋਂ ਬਾਅਦ ...

ਪੂਰੀ ਖ਼ਬਰ »

ਸ਼ਹਿਰ 'ਚ ਉਸਾਰੀ ਕਰਨ ਤੋਂ ਪਹਿਲਾਂ ਨਿਗਮ ਤੋਂ ਨਕਸ਼ਾ ਪਾਸ ਕਰਵਾਉਣਾ ਜ਼ਰੂਰੀ- ਕਮਿਸ਼ਨਰ

ਹੁਸ਼ਿਆਰਪੁਰ 23 ਅਕਤੂਬਰ (ਨਰਿੰਦਰ ਸਿੰਘ ਬੱਡਲਾ)- ਕਮਿਸ਼ਨਰ ਨਗਰ ਨਿਗਮ ਬਲਬੀਰ ਰਾਜ ਸਿੰਘ ਨੇ ਦੱਸਿਆ ਕਿ ਦੇਖਣ ਵਿਚ ਆਇਆ ਹੈ ਕਿ ਕੁੱਝ ਲੋਕਾਂ ਵਲੋਂ ਸ਼ਹਿਰ ਵਿਚ ਅਣ-ਅਧਿਕਾਰਤ ਕਾਲੋਨੀਆਂ ਕੱਟ ਕੇ ਪਲਾਟ ਵੇਚੇ ਜਾ ਰਹੇ ਹਨ | ਉਨ੍ਹਾਂ ਦੱਸਿਆ ਕਿ ਨਗਰ ਨਿਗਮ ਦੇ ਏ.ਟੀ.ਪੀ. ...

ਪੂਰੀ ਖ਼ਬਰ »

ਮੁਕੇਰੀਆਂ ਖੇਤਰ ਦੇ ਦਰਜਨਾਂ ਲੋਕ ਡੇਂਗੂ ਤੋਂ ਪੀੜਤ

ਮੁਕੇਰੀਆਂ, 23 ਅਕਤੂਬਰ (ਰਾਮਗੜ੍ਹੀਆ, ਸਰਵਜੀਤ)- ਮੁਕੇਰੀਆਂ ਸ਼ਹਿਰ ਤੇ ਆਸ-ਪਾਸ ਦੇ ਖੇਤਰ ਵਿਚ ਡੇਂਗੂ ਦੀ ਖ਼ਤਰਨਾਕ ਬਿਮਾਰੀ ਨੇ ਆਪਣੇ ਪੈਰ ਪਾਸਾਰ ਲਏ ਹਨ ਤੇ ਹੁਣ ਤੱਕ ਦਰਜਨ ਤੋਂ ਵੱਧ ਲੋਕ ਜਿਥੇ ਡੇਂਗੂ ਤੋਂ ਪੀੜਤ ਹੋਣ ਕਰਕੇ ਨਿੱਜੀ ਹਸਪਤਾਲਾਂ ਵਿਚ ਇਲਾਜ ਕਰਵਾ ...

ਪੂਰੀ ਖ਼ਬਰ »

ਭਗਵਾਨ ਵਾਲਮੀਕਿ ਦੇ ਜਨਮ ਦਿਹਾੜੇ ਸਬੰਧੀ ਸ਼ੋਭਾ ਯਾਤਰਾ ਸਜਾਈ

ਹੁਸ਼ਿਆਰਪੁਰ, 23 ਅਕਤੂਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਭਗਵਾਨ ਵਾਲਮੀਕਿ ਸਭਾ ਹੁਸ਼ਿਆਰਪੁਰ ਵਲੋਂ ਭਗਵਾਨ ਵਾਲਮੀਕਿ ਦੇ ਜਨਮ ਦਿਹਾੜੇ ਸਬੰਧੀ ਸ਼ਹਿਰੀ ਪ੍ਰਧਾਨ ਤਰਸੇਮ ਆਦੀਆ, ਚੇਅਰਮੈਨ ਤਰਸੇਮ ਲਾਲ ਹੰਸ, ਕੌਾਸਲਰ ਮੋਹਨ ਲਾਲ ਪਹਿਲਵਾਨ, ਜ਼ਿਲ੍ਹਾ ਪ੍ਰਧਾਨ ...

ਪੂਰੀ ਖ਼ਬਰ »

ਲੁਟੇਰਿਆਂ ਵਲੋਂ ਮੈਡੀਕਲ ਸਟੋਰ 'ਚ ਲੁੱਟ ਦੀ ਵਾਰਦਾਤ

ਹੁਸ਼ਿਆਰਪੁਰ, 23 ਅਕਤੂਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਬੀਤੀ ਦੇਰ ਰਾਤ ਮੋਟਰਸਾਈਕਲ ਸਵਾਰ ਲੁਟੇਰਿਆਂ ਵਲੋਂ ਪਿਸਤੌਲ ਤੇ ਤੇਜ਼ਧਾਰ ਹਥਿਆਰ ਦਿਖਾ ਕੇ ਹੁਸ਼ਿਆਰਪੁਰ-ਫਗਵਾੜਾ ਰੋਡ 'ਤੇ ਸਥਿਤ ਇਕ ਮੈਡੀਕਲ ਸਟੋਰ 'ਚ ਮੌਜੂਦ ਔਰਤ ਤੋਂ ਸੋਨੇ ਦੇ ਗਹਿਣੇ ਤੇ ਨਕਦੀ ...

ਪੂਰੀ ਖ਼ਬਰ »

ਫ਼ਰਨੀਚਰ ਫੈਕਟਰੀ 'ਚ ਅੱਗ ਲੱਗਣ ਨਾਲ ਕਰੋੜਾਂ ਦਾ ਨੁਕਸਾਨ

ਹੁਸ਼ਿਆਰਪੁਰ, 23 ਅਕਤੂਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਸਥਾਨਕ ਫਗਵਾੜਾ ਰੋਡ 'ਤੇ ਫੋਕਲ ਪੁਆਇੰਟ 'ਚ ਸਥਿਤ ਇਕ ਫਰਨੀਚਰ ਦੀ ਫੈਕਟਰੀ 'ਚ ਅੱਗ ਲੱਗਣ ਨਾਲ ਕਰੋੜਾਂ ਦੀ ਸੰਪਤੀ ਸੜ ਕੇ ਸੁਆਹ ਹੋ ਗਈ | ਹਾਲਾਂਕਿ ਫਾਇਰ ਬਿ੍ਗੇਡ, ਸੋਨਾਲੀਕਾ, ਵਰਧਮਾਨ, ਰਿਲਾਇੰਸ ...

ਪੂਰੀ ਖ਼ਬਰ »

ਭੇਦਭਰੀ ਹਾਲਤ 'ਚ ਨੌਜਵਾਨ ਦੀ ਲਾਸ਼ ਮਿਲੀ

ਹੁਸ਼ਿਆਰਪੁਰ, 23 ਅਕਤੂਬਰ (ਨਰਿੰਦਰ ਸਿੰਘ ਬੱਡਲਾ)- ਥਾਣਾ ਮੇਹਟੀਆਣਾ ਅਧੀਨ ਪੈਂਦੇ ਪਿੰਡ ਦਿਹਾਣਾ ਦੇ ਚੋਅ ਨਜ਼ਦੀਕ ਭੁੰਗਰਨੀ ਮਾਰਗ 'ਤੇ ਇਕ ਨੌਜਵਾਨ ਦੀ ਭੇਦਭਰੀ ਹਾਲਤ 'ਚ ਲਾਸ਼ ਮਿਲਣ ਦੀ ਖ਼ਬਰ ਹੈ | ਏ.ਐਸ.ਆਈ. ਜੁਗਰਾਜ ਸਿੰਘ ਨੇ ਦੱਸਿਆ ਕਿ ਪੁਲਿਸ ਕੋਲ ਦਰਜ ਕਰਵਾਈ ...

ਪੂਰੀ ਖ਼ਬਰ »

ਸੈਰ ਕਰ ਰਹੀ ਔਰਤ ਦੀਆਂ ਵਾਲੀਆਂ ਝਪਟੀਆਂ

ਹੁਸ਼ਿਆਰਪੁਰ, 23 ਅਕਤੂਬਰ (ਬਲਜਿੰਦਰਪਾਲ ਸਿੰਘ)- ਸਥਾਨਕ ਮੁਹੱਲਾ ਨਲੋਈਆਂ ਚੌਕ 'ਚ ਸੈਰ ਕਰ ਰਹੀ ਇਕ ਔਰਤ ਦੀਆਂ ਮੋਟਰਸਾਈਕਲ ਸਵਾਰ ਲੁਟੇਰੇ ਸੋਨੇ ਦੀਆਂ ਵਾਲੀਆਂ ਝਪਟ ਕੇ ਫ਼ਰਾਰ ਹੋ ਗਏ | ਉਪਾਸਨਾ ਦੇਵੀ ਪਤਨੀ ਸੁਰੇਸ਼ ਕੁਮਾਰ ਨੇ ਦੱਸਿਆ ਕਿ ਉਹ ਰੋਜ਼ਾਨਾ ਦੀ ਤਰ੍ਹਾਂ ...

ਪੂਰੀ ਖ਼ਬਰ »

ਸ਼ਹੀਦ ਬਾਬਾ ਦੀਪ ਸਿੰਘ ਜੀ ਦੀ ਯਾਦ 'ਚ ਗੁਰਮਤਿ ਸਮਾਗਮ

ਹੁਸ਼ਿਆਰਪੁਰ, 23 ਅਕਤੂਬਰ (ਨਰਿੰਦਰ ਸਿੰਘ ਬੱਡਲਾ)- ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਬਸਤੀ ਕਰਮ ਸਿੰਘਪੁਰਾ ਪਿੰਡ ਦਿਹਾਣਾ ਵਿਖੇ ਸ਼ਹੀਦ ਬਾਬਾ ਦੀਪ ਸਿੰਘ ਜੀ ਦੀ ਯਾਦ ਵਿਚ ਗੁਰਮਤਿ ਸਮਾਗਮ ਜਥੇਦਾਰ ਅਜੀਤ ਸਿੰਘ ਬਾਸੀ ਮੁਖੀ ਸ਼ਹੀਦ ਬਾਬਾ ਦੀਪ ਸਿੰਘ ਜੀ ਤਰਨਾ ...

ਪੂਰੀ ਖ਼ਬਰ »

ਮਨਜੀਤ ਸਿੰਘ ਦਸੂਹਾ ਵਲੋਂ ਪਿੰਡ ਦੇਹਰੀਵਾਲ ਵਿਖੇ ਬਣਾਏ ਜਾ ਰਹੇ ਬਿਰਧ ਆਸ਼ਰਮ ਦਾ ਦੌਰਾ

ਅੱਡਾ ਸਰਾਂ, 23 ਅਕਤੂਬਰ (ਹਰਜਿੰਦਰ ਸਿੰਘ ਮਸੀਤੀ)- ਕੈਨੇਡਾ ਦੇ ਉਘੇ ਕਾਰੋਬਾਰੀ, ਪ੍ਰਮੋਟਰ ਤੇ ਸਮਾਜ ਸੇਵੀ ਜਵਾਹਰ ਸਿੰਘ ਪੱਡਾ ਵਲੋਂ ਆਪਣੇ ਪਿੰਡ ਦੇਹਰੀਵਾਲ ਵਿਖੇ ਬਣਾਏ ਜਾ ਰਹੇ ਗੁਰੂ ਨਾਨਕ ਬਿਰਧ ਆਸ਼ਰਮ ਫਾਉਂਡੇਸ਼ਨ ਸਬੰਧੀ ਵਿਸ਼ੇਸ਼ ਮੀਟਿੰਗ ਹੋਈ | ਇਲਾਕੇ ਦੇ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਕੰਧਾਲਾ ਜੱਟਾਂ ਦੀ ਕਮੇਟੀ ਅਧੀਨ ਚੱਲਦੇ ਅਦਾਰੇ ਇਲਾਕੇ ਲਈ ਵਰਦਾਨ-ਬਡਿਆਲ

ਅੱਡਾ ਸਰਾਂ, 23 ਅਕਤੂਬਰ (ਹਰਜਿੰਦਰ ਸਿੰਘ ਮਸੀਤੀ)- ਪ੍ਰਬੰਧਕ ਕਮੇਟੀ ਪਬਲਿਕ ਖਾਲਸਾ ਕਾਲਜ ਫਾਰ ਵੂਮੈਨ ਕੰਧਾਲਾ ਜੱਟਾਂ ਦੀ ਮੀਟਿੰਗ ਕਮੇਟੀ ਦਫ਼ਤਰ ਵਿਖੇ ਹੋਈ | ਕਾਰਜਕਾਰੀ ਪ੍ਰਧਾਨ ਨਿਰਮਲ ਸਿੰਘ ਮੱਲ੍ਹੀ ਦੀ ਅਗਵਾਈ 'ਚ ਹੋਈ ਇਸ ਮੀਟਿੰਗ ਦੀ ਆਰੰਭਤਾ 'ਚ ਅੰਮਿ੍੍ਰਤਸਰ ...

ਪੂਰੀ ਖ਼ਬਰ »

ਵਾਰ-ਵਾਰ ਜਾਨਲੇਵਾ ਹਮਲੇ ਹੋਣ ਦੇ ਬਾਵਜੂਦ ਪੁਲਿਸ ਕਾਰਵਾਈ ਨਹੀਂ ਕਰ ਰਹੀ-ਪੀੜਤ

ਬੀਣੇਵਾਲ, 23 ਅਕਤੂਬਰ (ਬੈਜ ਚੌਧਰੀ)- ਪਿੰਡ ਹਰਮਾਂ-ਬੀਤ ਦੇ ਪੰਚ ਸਤਪਾਲ ਨੇ ਆਪਣੇ ਉਤੇ ਤੇ ਪਰਿਵਾਰ 'ਤੇ ਵਾਰ-ਵਾਰ ਜਾਨ ਲੇਵਾ ਹਮਲੇ ਹੋਣ ਦੇ ਬਾਵਜੂਦ ਗੜ੍ਹਸ਼ੰਕਰ ਪੁਲਿਸ 'ਤੇ ਕਾਰਵਾਈ ਨਾ ਕਰਨ ਦਾ ਦੋਸ਼ ਲਾਇਆ ਹੈ | ਸਤਪਾਲ ਨੇ ਦੱਸਿਆ ਕਿ ਉਨ੍ਹਾਂ 'ਤੇ ਵਾਰ-ਵਾਰ ਹਮਲੇ ਹੋ ...

ਪੂਰੀ ਖ਼ਬਰ »

ਤਰਕਸ਼ੀਲ ਸੁਸਾਇਟੀ ਵਲੋਂ 'ਆਓ ਜੋਤਿਸ਼ ਨੂੰ ਸਮਝੀਏ' ਵਿਸ਼ੇ 'ਤੇ ਸੈਮੀਨਾਰ

ਗੜ੍ਹਸ਼ੰਕਰ, 23 ਅਕਤੂਬਰ (ਧਾਲੀਵਾਲ)- ਤਰਕਸ਼ੀਲ ਸੁਸਾਇਟੀ ਪੰਜਾਬ ਦੀ ਗੜ੍ਹਸ਼ੰਕਰ ਇਕਾਈ ਦੇ ਸਹਿਯੋਗ ਨਾਲ ਯੂਨੀਵਰਸਲ ਪਬਲਿਕ ਸਕੂਲ ਇਬਰਾਹੀਮਪੁਰ ਵਲੋਂ 'ਆਓ ਜੋਤਿਸ਼ ਨੂੰ ਸਮਝੀਏ' ਵਿਸ਼ੇ 'ਤੇ ਸੈਮੀਨਾਰ ਕਰਵਾਇਆ ਗਿਆ ਜਿਸ ਵਿਚ ਮਾਸਟਰ ਸੁਰਜੀਤ ਦੌਧਰ ਮੁੱਖ ਬੁਲਾਰੇ ...

ਪੂਰੀ ਖ਼ਬਰ »

18ਵੇਂ ਅੰਤਰਰਾਸ਼ਟਰੀ ਕੀਰਤਨ ਦਰਬਾਰ ਸਬੰਧੀ ਪੋਸਟਰ ਜਾਰੀ

ਹੁਸ਼ਿਆਰਪੁਰ, 23 ਅਕਤੂਬਰ (ਬਲਜਿੰਦਰਪਾਲ ਸਿੰਘ)- ਸ਼ੋ੍ਰਮਣੀ ਸ੍ਰੀ ਗੁਰੂ ਰਵਿਦਾਸ ਸਭਾ ਹੁਸ਼ਿਆਰਪੁਰ ਦੀ ਮੀਟਿੰਗ ਪ੍ਰਧਾਨ ਸਤਪਾਲ ਚੱਬੇਵਾਲ ਦੀ ਪ੍ਰਧਾਨਗੀ ਹੇਠ ਗੁਰੂ ਰਵਿਦਾਸ ਮੰਦਰ ਰਹੀਮਪੁਰ ਵਿਖੇ ਹੋਈ | ਇਸ ਮੌਕੇ ਸਥਾਨਕ ਰੌਸ਼ਨ ਗਰਾਉਂਡ 'ਚ 11 ਨਵੰਬਰ ਨੂੰ ਕਰਵਾਏ ...

ਪੂਰੀ ਖ਼ਬਰ »

ਧਰਮ ਤੇ ਦੇਸ਼ ਦੀ ਸੁਰੱਖਿਆ ਲਈ ਵਿੱਦਿਆ ਦਾ ਚਾਨਣ ਜ਼ਰੂਰੀ-ਸੰਤ ਹੀਰਾ

ਗੜ੍ਹਸ਼ੰਕਰ, 23 ਅਕਤੂਬਰ (ਧਾਲੀਵਾਲ)- ਮੱਧ ਪ੍ਰਦੇਸ਼ ਦੇ ਜ਼ਿਲ੍ਹਾ ਸਾਗਰ 'ਚ ਪੈਂਦੇ ਸ੍ਰੀ ਗੁਰੂ ਰਵਿਦਾਸ ਮੰਦਿਰ ਗੰਭੀਰੀਆ ਵਿਖੇ ਕਰਵਾਏ ਗਏ ਸਮਾਗਮ ਵਿਚ ਸੰਤ ਸਤਵਿੰਦਰ ਹੀਰਾ ਕੌਮੀ ਪ੍ਰਧਾਨ ਆਲ ਇੰਡੀਆ ਆਦਿ ਧਰਮ ਮਿਸ਼ਨ ਆਪਣੇ ਸਾਥੀ ਸੰਤਾਂ-ਮਹਾਂਪੁਰਸ਼ਾਂ ਨਾਲ ...

ਪੂਰੀ ਖ਼ਬਰ »

ਗੈਂਗਸਟਰ ਤੇ ਉਸ ਦੇ 2 ਸਾਥੀ ਤਿੰਨ ਦਿਨਾਂ ਦੇ ਪੁਲਿਸ ਰਿਮਾਂਡ 'ਤੇ

ਹੁਸ਼ਿਆਰਪੁਰ, 23 ਅਕਤੂਬਰ (ਬਲਜਿੰਦਰਪਾਲ ਸਿੰਘ)- ਇਕ ਗਰੋਹ ਨਾਲ ਸਬੰਧਿਤ ਗਿ੍ਫ਼ਤਾਰ ਗੈਂਗਸਟਰ ਕੁਲਵੰਤ ਸਿੰਘ ਉਰਫ਼ ਗੋਪਾ ਤੇ ਉਸ ਦੇ ਦੋ ਸਾਥੀਆਂ ਅਨਮੋਲ ਦੱਤਾ ਵਾਸੀ ਬਜਵਾੜਾ, ਰਾਹੁਲ ਵਾਸੀ ਸ਼ੇਰਗੜ੍ਹ ਨੂੰ ਥਾਣਾ ਸਦਰ ਪੁਲਿਸ ਨੇ ਇਲਾਕਾ ਮੈਜਿਸਟ੍ਰੇਟ ਦੀ ਅਦਾਲਤ 'ਚ ...

ਪੂਰੀ ਖ਼ਬਰ »

ਮੇਅਰ ਸੂਦ ਨੇ ਸੜਕ ਬਣਾਉਣ ਦੇ ਚੱਲ ਰਹੇ ਕੰਮ ਦਾ ਜਾਇਜ਼ਾ

ਹੁਸ਼ਿਆਰਪੁਰ, 23 ਅਕਤੂਬਰ (ਬਲਜਿੰਦਰਪਾਲ ਸਿੰਘ)- ਨਗਰ ਨਿਗਮ ਦੇ ਵਾਰਡ ਨੰ: 2 ਵਿਖੇ ਸ਼ਨੀ ਦੇਵ ਮੰਦਰ ਤੋਂ ਚਾਂਦ ਨਗਰ ਤੱਕ ਸ਼ਮਸ਼ਾਨਘਾਟ ਵਾਲੀ ਸੜਕ, ਜੋ ਨਿਗਮ ਦੇ ਫ਼ੰਡਾਂ ਵਿਚੋਂ ਬਣਾਈ ਜਾ ਰਹੀ ਹੈ, ਦੇ ਚੱਲ ਰਹੇ ਕੰਮ ਦਾ ਮੌਕੇ 'ਤੇ ਜਾ ਕੇ ਮੇਅਰ ਸ਼ਿਵ ਸੂਦ ਵਲੋਂ ਮੁਆਇਨਾ ...

ਪੂਰੀ ਖ਼ਬਰ »

ਖੰਡ ਮਿੱਲ ਮੁਕੇਰੀਆਂ ਦਾ ਪ੍ਰਦੂਸ਼ਣ ਵਿਭਾਗ ਦੀ ਟੀਮ ਵਲੋਂ ਦੌਰਾ

ਮੁਕੇਰੀਆਂ, ਐਮਾਂ ਮਾਂਗਟ, 23 ਅਕਤੂਬਰ (ਰਾਮਗੜ੍ਹੀਆ, ਗੁਰਾਇਆ)- ਖੰਡ ਮਿਲ ਮੁਕੇਰੀਆਂ ਦੀ ਗੰਨਾ ਪੀੜਣ ਦੀ ਸਮਰੱਥਾ ਵਧਾਉਣ ਲਈ ਮਿਲ ਮੈਨੇਜਮੈਂਟ ਵਲੋਂ ਚਲਾਏ ਜਾ ਰਹੇ ਨਿਰਮਾਣ ਕੰਮ ਸਬੰਧੀ ਲੋਕਾਂ ਦੀ ਜਨਤਕ ਰਾਏ ਲੈਣ ਲਈ ਤੇ ਖੰਡ ਮਿਲ ਦੇ ਪ੍ਰਦੂਸ਼ਣ ਪਲਾਂਟ ਦੀ ਜਾਂਚ ...

ਪੂਰੀ ਖ਼ਬਰ »

ਪਹਿਲਵਾਨ ਰਘੂਨਾਥ ਯਾਦਗਾਰੀ ਛਿੰਝ ਮੇਲਾ ਬਬਲੂ ਭੀਖੋਵਾਲ ਦੇ ਨਾਂਅ ਰਿਹਾ

ਰਾਮਗੜ੍ਹ ਸੀਕਰੀ, 23 ਅਕਤੂਬਰ (ਕਟੋਚ)-ਆਪਣੇ ਸਮੇਂ ਦੇ ਤਕੜੇ ਤੇ ਨਾਮੀ ਪਹਿਲਵਾਨ ਮਰਹੂਮ ਪਹਿਲਵਾਨ ਰਘੂਨਾਥ ਮਿਨਹਾਸ ਦੀ ਯਾਦ ਨੂੰ ਸਦੀਵੀ ਰੱਖਣ ਦੇ ਉਦੇਸ਼ ਨਾਲ ਉਨ੍ਹਾਂ ਦੇ ਸਪੁੱਤਰ ਸਮਾਜ ਸੇਵੀ ਠਾਕੁਰ ਜੋਗਿੰਦਰ ਮਿਨਹਾਸ ਸਰਪੰਚ ਪਲਾਹੜ ਦੇ ਉੱਦਮਾਂ 'ਤੇ ਬੇਮਿਸਾਲ ...

ਪੂਰੀ ਖ਼ਬਰ »

ਟੀਚਾ ਮਿੱਥ ਕੇ ਮਿਹਨਤ ਕਰਨ ਵਾਲੇ ਨੂੰ ਮਿਲਦੀ ਹੈ ਸਫ਼ਲਤਾ-ਡਿਪਟੀ ਕਮਿਸ਼ਨਰ

ਹੁਸ਼ਿਆਰਪੁਰ, 23 ਅਕਤੂਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- 'ਮਿਸ਼ਨ ਤੰਦਰੁਸਤ ਪੰਜਾਬ' ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫਲਾਹੀ ਵਿਖੇ ਵਿਦਿਆਰਥੀਆਂ ਦੇ ਡਰਾਇੰਗ, ਪੇਂਟਿੰਗ, ਸਲੋਗਨ ਤੇ ਹੋਰ ਵੱਖ-ਵੱਖ ਮੁਕਾਬਲੇ ਕਰਵਾਏ ਗਏ, ਜਿਸ ਸਬੰਧੀ ਕਰਵਾਏ ਸਮਾਗਮ ...

ਪੂਰੀ ਖ਼ਬਰ »

ਪਿੰਡ ਸਲੇਮਪੁਰ ਵਿਖੇ ਚੋਰੀ

ਮਿਆਣੀ, 23 ਅਕਤੂਬਰ (ਹਰਜਿੰਦਰ ਸਿੰਘ ਮੁਲਤਾਨੀ)- ਬੇਟ ਇਲਾਕੇ ਦੇ ਪਿੰਡ ਸਲੇਮਪੁਰ ਵਿਖੇ ਇਕ ਘਰ 'ਚ ਦਿਨ-ਦਿਹਾੜੇ ਚੋਰੀ ਹੋ ਜਾਣ ਦੀ ਖ਼ਬਰ ਹੈ | ਦਵਿੰਦਰ ਕੌਰ ਪਤਨੀ ਰਣਜੀਤ ਸਿੰਘ ਦੇ ਘਰ ਨੂੰ ਚੋਰਾਂ ਨੇ ਉਸ ਸਮੇਂ ਚੋਰੀ ਨੂੰ ਅੰਜਾਮ ਦਿੱਤਾ ਜਦੋਂ ਦਵਿੰਦਰ ਕੌਰ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਮੌਤ

ਮਿਆਣੀ, 23 ਅਕਤੂਬਰ (ਹਰਜਿੰਦਰ ਸਿੰਘ ਮੁਲਤਾਨੀ)- ਟਾਂਡਾ-ਬੇਗੋਵਾਲ ਰੋਡ 'ਤੇ ਰੜ੍ਹਾ ਮੋੜ ਨਜ਼ਦੀਕ ਬੀਤੀ ਰਾਤ ਹੋਏ ਸੜਕ ਹਾਦਸੇ ਵਿਚ ਇਕ ਵਿਅਕਤੀ ਦੀ ਮੌਤ ਹੋ ਜਾਣ ਦੀ ਖ਼ਬਰ ਹੈ | ਰੂਪ ਲਾਲ ਨੇ ਦੱਸਿਆ ਕਿ ਉਸ ਦਾ ਭਰਾ ਲੇਖ ਰਾਜ ਦਰਜ਼ੀ ਦਾ ਕੰਮ ਕਰਦਾ ਸੀ ਜੋ ਬੀਤੀ ਰਾਤ ਆਪਣੇ ...

ਪੂਰੀ ਖ਼ਬਰ »

ਦੇਸੀ ਦਾਰੂ ਸਮੇਤ ਔਰਤ ਕਾਬੂ

ਐਮਾਂ ਮਾਂਗਟ, 23 ਅਕਤੂਬਰ (ਗੁਰਾਇਆ)- ਬੀਤੇ ਦਿਨੀਂ ਸਲੈਰੀਆਂ ਭੱਟੀਆਂ ਰੋਡ 'ਤੇ ਲਗਾਏ ਨਾਕੇ ਦੌਰਾਨ ਇਕ ਔਰਤ ਨੂੰ 61 ਹਜ਼ਾਰ 80 ਐਮ. ਐਲ. ਦੇਸੀ ਦਾਰੂ ਸਮੇਤ ਕਾਬੂ ਕਰਨ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਹੈੱਡ ਕਾਂਸਟੇਬਲ ਪਰਮਜੀਤ ਸਿੰਘ ਤੇ ਸਿਪਾਹੀ ਅਨੀਤਾ ਰਾਣੀ ਵਲੋਂ ...

ਪੂਰੀ ਖ਼ਬਰ »

ਇਕੋਤਰੀ ਨੂੰ ਸਮਰਪਿਤ ਅਲੌਕਿਕ ਨਗਰ ਕੀਰਤਨ 'ਚ ਪੁੱਜੀਆਂ ਅਹਿਮ ਸ਼ਖ਼ਸੀਅਤਾਂ

ਟਾਂਡਾ ਉੜਮੁੜ, 23 ਅਕਤੂਬਰ (ਦੀਪਕ ਬਹਿਲ)- ਵਿਸ਼ਵ ਪ੍ਰਸਿੱਧ ਸਾਲਾਨਾ ਇਕੋਤਰੀ ਸਮਾਗਮ ਨੂੰ ਸਮਰਪਿਤ ਵਿਸ਼ਾਲ ਤੇ ਅਲੌਕਿਕ ਨਗਰ ਕੀਰਤਨ ਸੰਗਤ ਦੇ ਭਾਰੀ ਉਤਸ਼ਾਹ ਹੇਠ ਟਾਂਡਾ ਵਿਖੇ ਸਜਾਇਆ ਗਿਆ | ਇਸ ਨਗਰ ਕੀਰਤਨ ਦੇ ਸਵਾਗਤ ਲਈ ਜਿਥੇ ਸ਼ਹਿਰ ਵਾਸੀਆਂ ਨੇ ਸਵਾਗਤੀ ਗੇਟਾਂ ...

ਪੂਰੀ ਖ਼ਬਰ »

ਬਲਾਕ ਮੁਕੇਰੀਆਂ ਦੇ ਅਧਿਆਪਕਾਂ ਦੀ ਮੀਟਿੰਗ

ਮੁਕੇਰੀਆਂ, 23 ਅਕਤੂਬਰ (ਰਾਮਗੜ੍ਹੀਆ)- ਬਲਾਕ ਮੁਕੇਰੀਆਂ ਦੇ 1 ਤੇ 2 ਅਧਿਆਪਕਾਂ ਦੀ ਮੀਟਿੰਗ ਰੈਸਟ ਹਾਊਸ ਮੁਕੇਰੀਆਂ ਵਿਖੇ ਹੋਈ ਜਿਸ ਵਿਚ ਭੁਪਿੰਦਰ ਸਿੰਘ ਭਾਟੀਆ, ਸਰਵਨ ਸਿੰਘ, ਰਾਜ ਕੁਮਾਰ, ਅਜੇ ਕੁਮਾਰ ਹਾਜੀਪੁਰ, ਅਜੇ ਕੁਮਾਰ, ਜਤਿੰਦਰ ਸਿੰਘ ਚੌਹਾਨ, ਜਸਵੰਤ ਸਿੰਘ, ...

ਪੂਰੀ ਖ਼ਬਰ »

ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਸਬੰਧੀ ਸ਼ੋਭਾ ਯਾਤਰਾ

ਮੁਕੇਰੀਆਂ, 23 ਅਕਤੂਬਰ (ਰਾਮਗੜ੍ਹੀਆ)- ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਸਬੰਧੀ ਮੁਕੇਰੀਆਂ ਵਿਖੇ ਭਾਈਚਾਰੇ ਵਲੋਂ ਸ਼ੋਭਾ ਸਜਾਈ ਗਈ ਜੋ ਵਾਲਮੀਕਿ ਮੰਦਰ ਮੁਕੇਰੀਆਂ ਤੋਂ ਸ਼ੁਰੂ ਹੋ ਕੇ ਮੁਕੇਰੀਆਂ ਸ਼ਹਿਰ ਦੀ ਪ੍ਰਕਰਮਾ ਕਰਕੇ ਦੁਬਾਰਾ ਮੰਦਰ ਵਿਖੇ ਸਮਾਪਤ ਹੋਈ | ਇਸ ...

ਪੂਰੀ ਖ਼ਬਰ »

ਸ਼ਰਾਰਤੀ ਅਨਸਰ ਨੇ ਔਰਤ ਡਾਕਟਰ ਨੂੰ ਕਮਰੇ 'ਚ ਬੰਦ ਕੀਤਾ

ਮਾਹਿਲਪੁਰ, 23 ਅਕਤੂਬਰ (ਦੀਪਕ ਅਗਨੀਹੋਤਰੀ)- ਬੀਤੀ ਰਾਤ ਸਿਵਲ ਹਸਪਤਾਲ ਮਾਹਿਲਪੁਰ ਵਿਚ ਸਥਿਤੀ ਉਸ ਸਮੇਂ ਅਜੀਬੋ ਗਰੀਬ ਹੋ ਗਈ ਜਦੋਂ ਰਾਤ ਦੀ ਐਮਰਜੈਂਸੀ ਡਿਊਟੀ ਦੇਣ ਆਈ ਇਕ ਔਰਤ ਡਾਕਟਰ ਨੂੰ ਕੋਈ ਸ਼ਰਾਰਤੀ ਅਨਸਰ ਉਸ ਨੂੰ ਕਮਰੇ ਵਿਚ ਬੰਦ ਕਰ ਗਿਆ | ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਹੁਸ਼ਿਆਰਪੁਰ ਆਟੋਮੋਬਾਇਲ ਵਲੋਂ ਲੱਕੀ ਡਰਾਅ

ਹੁਸ਼ਿਆਰਪੁਰ, 23 ਅਕਤੂਬਰ (ਬਲਜਿੰਦਰਪਾਲ ਸਿੰਘ)- ਮਾਰੂਤੀ ਸਜੂਕੀ ਕੰਪਨੀ ਦਾ ਰਾਇਲ ਪਲੈਟੀਨਮ ਡੀਲਰ ਹੁਸ਼ਿਆਰਪੁਰ ਆਟੋਮੋਬਾਇਲ ਆਪਣੇ ਗਾਹਕਾਂ ਨੂੰ ਵਧੀਆ ਸੇਵਾਵਾਂ ਮੁਹੱਈਆ ਕਰਵਾਉਣ ਲਈ ਜਾਣਿਆ ਜਾਂਦਾ ਹੈ | ਇਸੇ ਲੜੀ ਤਹਿਤ ਜੁਲਾਈ ਤੇ ਅਗਸਤ ਮਹੀਨੇ 'ਚ ਕਾਰ ਖਰੀਦਣ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਅਰੋੜਾ ਵਲੋਂ 'ਸਟੂਡੀਓ ਗਰੈਵਟੀ' ਦਾ ਉਦਘਾਟਨ

ਹੁਸ਼ਿਆਰਪੁਰ, 23 ਅਕਤੂਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਸਥਾਨਕ ਮਾਲ ਰੋਡ 'ਤੇ 'ਸਟੂਡੀਓ ਗਰੈਵਟੀ' ਦਾ ਉਦਘਾਟਨ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਵਲੋਂ ਕੀਤਾ ਗਿਆ | ਇਸ ਮੌਕੇ ਉਨ੍ਹਾਂ ਕਿਹਾ ਕਿ ਹੁਣ ਹੁਸ਼ਿਆਰਪੁਰ ਸ਼ਹਿਰ ਵੀ ਵੱਡੇ ਸ਼ਹਿਰਾਂ ਨਾਲੋਂ ਕਿਸੇ ...

ਪੂਰੀ ਖ਼ਬਰ »

ਵੋਟਰ ਜਾਗਰੂਕਤਾ ਮੁਹਿੰਮ ਤਹਿਤ ਸਵੀਪ ਰੱਥ ਰਵਾਨਾ

ਹੁਸ਼ਿਆਰਪੁਰ, 23 ਅਕਤੂਬਰ (ਨਰਿੰਦਰ ਸਿੰਘ ਬੱਡਲਾ, ਹਰਪ੍ਰੀਤ ਕੌਰ)- ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਈਸ਼ਾ ਕਾਲੀਆ ਨੇ ਨਿਰਦੇਸ਼ਾਂ 'ਤੇ ਸਹਾਇਕ ਆਬਕਾਰੀ ਤੇ ਕਰ ਕਮਿਸ਼ਨਰ-ਕਮ-ਚੋਣਕਾਰ ਰਜਿਸਟਰੇਸ਼ਨ ਅਫ਼ਸਰ ਚੱਬੇਵਾਲ ਏ. ਐਸ. ਕੰਗ ਵਲੋਂ ਵੋਟਰ ਜਾਗਰੂਕਤਾ ...

ਪੂਰੀ ਖ਼ਬਰ »

ਅੱਡਾ ਬਿਸ਼ਨਪੁਰ ਮੋੜ 'ਤੇ ਕਾਰ ਹਾਦਸਾਗ੍ਰਸਤ

ਐਮਾਂ ਮਾਂਗਟ, 23 ਅਕਤੂਬਰ (ਗੁਰਾਇਆ)- ਜਲੰਧਰ-ਪਠਾਨਕੋਟ ਕੌਮੀ ਰਾਜ ਮਾਰਗ ਨਜ਼ਦੀਕ ਪੈਂਦੇ ਅੱਡਾ ਬਿਸ਼ਨਪੁਰ ਮੋੜ 'ਤੇ ਇਕ ਟਰੱਕ ਨੂੰ ਓਵਰਟੇਕ ਕਰਦੇ ਸਮੇਂ ਕਾਰ ਟਰੱਕ ਨਾਲ ਟਕਰਾਉਣ ਤੋਂ ਬਾਅਦ ਇਕ ਖੰਭੇ ਨਾਲ ਜਾ ਟਕਰਾਈ | ਜਾਣਕਾਰੀ ਅਨੁਸਾਰ ਕੇਸ਼ਵ ਪੁੱਤਰ ਸੁਰਿੰਦਰ ...

ਪੂਰੀ ਖ਼ਬਰ »

ਮੋਟਰਸਾਈਕਲ ਸਵਾਰਾਂ ਨੂੰ ਬਚਾਉਂਦੀ ਬੱਸ ਦਰੱਖਤ ਨਾਲ ਟਕਰਾਈ

ਮਾਹਿਲਪੁਰ, 23 ਅਕਤੂਬਰ (ਰਜਿੰਦਰ ਸਿੰਘ)- ਬਾਅਦ ਦੁਪਹਿਰ ਕਰੀਬ 1.30 ਵਜੇ ਪਿੰਡ ਬਾਹੋਵਾਲ ਨਜ਼ਦੀਕ ਸੀਹਰਾ ਸਰਵਿਸ ਸਟੇਸ਼ਨ ਦੇ ਕੋਲ ਨਿੱਜੀ ਕੰਪਨੀ ਦੀ ਬੱਸ ਵਲੋਂ ਮੋਟਰਸਾਈਕਲ ਸਵਾਰਾਂ ਨੂੰ ਬਚਾਉਂਦੀ ਹੋਈ ਦਰਖਤ ਨਾਲ ਜਾ ਟਕਰਾਈ ਜਦੋਂਕਿ ਮੋਟਰ ਚਾਲਕ ਸੜਕ 'ਤੇ ਡਿੱਗਣ ...

ਪੂਰੀ ਖ਼ਬਰ »

ਮਾਣਯੋਗ ਹਾਈਕੋਰਟ ਦੇ ਹੁਕਮਾਂ 'ਤੇ ਪ੍ਰਸ਼ਾਸਨ ਨੇ ਨਾਜਾਇਜ਼ ਕਬਜ਼ੇ ਹਟਾਏ

ਰਾਮਗੜ੍ਹ ਸੀਕਰੀ, 23 ਅਕਤੂਬਰ (ਕਟੋਚ)- ਬੀ.ਡੀ.ਪੀ.ਓ. ਤਲਵਾੜਾ ਯੁੱਧਵੀਰ ਸਿੰਘ ਦੀ ਅਗਵਾਈ ਹੇਠ ਤਲਵਾੜਾ ਪੁਲਿਸ ਦੀ ਹਾਜ਼ਰੀ ਵਿਚ ਬਲਾਕ ਤਲਵਾੜਾ ਦੇ ਪਿੰਡ ਸੀਕਰੀ ਵਿਖੇ ਨਾਜਾਇਜ਼ ਕਬਜ਼ੇ ਹਟਵਾਏ ਗਏ, ਜਿਸ ਵਿਚ ਸੱਤ ਦੁਕਾਨਾਂ ਨੂੰ ਖ਼ਾਲੀ ਕਰਵਾ ਕੇ ਉਨ੍ਹਾਂ ਨੂੰ ਸੀਲ ...

ਪੂਰੀ ਖ਼ਬਰ »

ਘਰ 'ਚੋਂ ਗਹਿਣੇ, ਨਕਦੀ ਤੇ ਰਿਵਾਲਵਰ ਚੋਰੀ

ਹੁਸ਼ਿਆਰਪੁਰ, 23 ਅਕਤੂਬਰ (ਬਲਜਿੰਦਰਪਾਲ ਸਿੰਘ)- ਬੀਤੀ ਰਾਤ ਇਕ ਸਮਾਗਮ 'ਚ ਸ਼ਾਮਿਲ ਹੋਣ ਲਈ ਗਏ ਇਕ ਪਰਿਵਾਰ ਦੇ ਘਰ 'ਚ ਅਣਪਛਾਤੇ ਚੋਰਾਂ ਵਲੋਂ ਸੋਨੇ, ਚਾਂਦੀ ਦੇ ਗਹਿਣੇ, ਕਰੀਬ ਡੇਢ ਲੱਖ ਰੁਪਏ ਨਕਦੀ ਤੇ ਇਕ ਰਿਵਾਲਵਰ ਚੋਰੀ ਕਰ ਲੈਣ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਸਾਬਕਾ ਕੈਪਟਨ ਦੇ ਖਾਤੇ 'ਚੋਂ ਡੇਢ ਲੱਖ ਰੁਪਏ ਉਡਾਏ

ਨੰਗਲ ਬਿਹਾਲਾਂ, 23 ਅਕਤੂਬਰ (ਵਿਨੋਦ ਮਹਾਜਨ)- ਪਿੰਡ ਬੰਬੋਵਾਲ ਦੇ ਇਕ ਸਾਬਕਾ ਕੈਪਟਨ ਦੇ ਖਾਤੇ ਵਿਚੋਂ ਡੇਢ ਲੱਖ ਰੁਪਏ ਧੋਖੇ ਨਾਲ ਕਢਵਾਉਣ ਦੀ ਖ਼ਬਰ ਹੈ | ਠੱਗੀ ਦਾ ਸ਼ਿਕਾਰ ਹੋਏ ਸਾਬਕਾ ਕੈਪਟਨ ਬਲਵਾਨ ਸਿੰਘ ਚਿੱਬ ਵਾਸੀ ਬੰਬੋਵਾਲ ਨੇ ਦੱਸਿਆ ਕਿ ਬੀਤੀ ਦੁਪਹਿਰ ...

ਪੂਰੀ ਖ਼ਬਰ »

ਵਿਦੇਸ਼ ਭੇਜਣ ਦੇ ਨਾਂਅ 'ਤੇ ਲੱਖਾਂ ਰੁਪਏ ਲੈ ਕੇ ਏਜੰਟ ਫ਼ਰਾਰ

ਹੁਸ਼ਿਆਰਪੁਰ, 23 ਅਕਤੂਬਰ (ਬਲਜਿੰਦਰਪਾਲ ਸਿੰਘ)- ਸਥਾਨਕ ਘੰਟਾ ਘਰ ਚੌਕ 'ਚ ਸਵੇਰੇ ਉਸ ਸਮੇਂ ਹੰਗਾਮਾ ਹੋ ਗਿਆ ਜਦੋਂ ਵਿਦੇਸ਼ ਜਾਣ ਲਈ ਇਕ ਏਜੰਟ ਦੇ ਚੁੰਗਲ 'ਚ ਫਸੇ ਨੌਜਵਾਨਾਂ ਨੂੰ ਜਦੋਂ ਪਤਾ ਲੱਗਾ ਕਿ ਏਜੰਟ ਦਫ਼ਤਰ ਨੂੰ ਤਾਲਾ ਲਗਾ ਕੇ ਫ਼ਰਾਰ ਹੋ ਗਿਆ ਹੈ ਤਾਂ ਉਨ੍ਹਾਂ ...

ਪੂਰੀ ਖ਼ਬਰ »

ਪਿੰਡ ਕੋਟਲਾ 'ਚ ਲੁਟੇਰਿਆਂ ਨੇ ਨਕਦੀ ਤੇ ਕੀਮਤੀ ਸਾਮਾਨ ਲੁੱਟਿਆ

ਕੋਟਫ਼ਤੂਹੀ, 23 ਅਕਤੂਬਰ (ਅਵਤਾਰ ਸਿੰਘ ਅਟਵਾਲ)- ਪਿੰਡ ਕੋਟਲਾ ਵਿਚ ਅੱਧੀ ਰਾਤ ਦੇ ਕਰੀਬ ਇਕ ਘਰ ਵਿਚ 11 ਦੇ ਕਰੀਬ ਅਣਪਛਾਤੇ ਵਿਅਕਤੀ ਦਾਖਿਲ ਹੋ ਕੇ ਘਰ ਅੰਦਰ ਤਿੰਨ ਅਲਮਾਰੀਆਂ ਤੋੜ ਕੇ ਤੇ ਹੋਰ ਫੋਲਾ ਫਰੋਲੀ ਕਰਕੇ 15 ਹਜ਼ਾਰ ਰੁਪਏ ਦੀ ਨਗਦ ਰਾਸ਼ੀ, ਇਕ ਲੈਪਟਾਪ, 2 ਆਈ ਫ਼ੋਨ ...

ਪੂਰੀ ਖ਼ਬਰ »

ਔਰਤ ਦੀ ਚੇਨੀ ਝਪਟ ਕੇ ਫ਼ਰਾਰ

ਟਾਂਡਾ ਉੜਮੁੜ, ਚੌਲਾਂਗ, 23 ਅਕਤੂਬਰ (ਭਗਵਾਨ ਸਿੰਘ, ਸੁਖਦੇਵ ਸਿੰਘ)- ਸਿਨਮਾ ਚੌਕ ਟਾਂਡਾ ਨਜ਼ਦੀਕ ਦੋ ਮੋਟਰਸਾਈਕਲ ਸਵਾਰਾਂ ਵਲੋਂ ਇਕ ਸਕੂਟਰ 'ਤੇ ਸਵਾਰ ਮਹਿਲਾ ਦੀ ਚੇਨੀ ਝਪਟਣ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਪੂਜਾ ਪਤਨੀ ਜਸਪ੍ਰੀਤ ਸਿੰਘ ਵਾਸੀ ਰਾਪੁਰ ਥਾਣਾ ਟਾਂਡਾ ...

ਪੂਰੀ ਖ਼ਬਰ »

ਤਸਕਰ ਕਾਬੂ

ਹੁਸ਼ਿਆਰਪੁਰ, 23 ਅਕਤੂਬਰ (ਬਲਜਿੰਦਰਪਾਲ ਸਿੰਘ)- ਥਾਣਾ ਮਾਡਲ ਟਾਊਨ ਪੁਲਿਸ ਨੇ ਸਰਕਾਰੀ ਹਸਪਤਾਲ ਦੇ ਨਜ਼ਦੀਕ ਕੀਤੀ ਨਾਕਾਬੰਦੀ ਦੌਰਾਨ ਇਕ ਤਸਕਰ ਨੂੰ ਕਾਬੂ ਕਰਕੇ ਉਸ ਤੋਂ ਭਾਰੀ ਮਾਤਰਾ 'ਚ ਪਾਬੰਦੀਸ਼ੁਦਾ ਦਵਾਈਆਂ ਬਰਾਮਦ ਕੀਤੀਆਂ ਕੀਤੀਆਂ ਹਨ | ਕਥਿਤ ਦੋਸ਼ੀ ਦੀ ...

ਪੂਰੀ ਖ਼ਬਰ »

2 ਨੌਜਵਾਨਾਂ ਦੀ ਮੌਤ

ਹੁਸ਼ਿਆਰਪੁਰ, 23 ਅਕਤੂਬਰ (ਬਲਜਿੰਦਰਪਾਲ ਸਿੰਘ)- ਇਕ ਨੌਜਵਾਨ ਦੀ ਰੇਲਗੱਡੀ ਥੱਲੇ ਆਉਣ ਅਤੇ ਇਕ ਦੀ ਗਲਤ ਦਵਾਈ ਨਿਗਲਣ ਨਾਲ ਮੌਤ ਹੋ ਜਾਣ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਪਿੰਡ ਪਿੱਪਲਾਂਵਾਲਾ ਦਾ ਵਾਸੀ ਕੁਲਦੀਪ ਸਿੰਘ ਪੁੱਤਰ ਸਰਵਨ ਸਿੰਘ ਰੋਜ਼ਾਨਾਂ ਦੀ ਤਰ੍ਹਾਂ ...

ਪੂਰੀ ਖ਼ਬਰ »

ਕਿਸਾਨ ਕਣਕ ਦਾ ਬੀਜ ਸਬਸਿਡੀ 'ਤੇ ਲੈਣ ਲਈ ਅੱਜ ਅਪਲਾਈ ਕਰਨ- ਡੀ. ਸੀ.

ਹੁਸ਼ਿਆਰਪੁਰ, 23 ਅਕਤੂਬਰ (ਨਰਿੰਦਰ ਸਿੰਘ ਬੱਡਲਾ, ਹਰਪ੍ਰੀਤ ਕੌਰ)- ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਕੌਮੀ ਅੰਨ ਸੁਰੱਖਿਆ ਮਿਸ਼ਨ ਈਸ਼ਾ ਕਾਲੀਆ ਨੇ ਦੱਸਿਆ ਕਿ ਹਾੜ੍ਹੀ 2018-19 ਦੌਰਾਨ ਕੌਮੀ ਅੰਨ ਸੁਰੱਖਿਆ ਮਿਸ਼ਨ (ਕਣਕ) ਸਕੀਮ ਅਧੀਨ ਕਿਸਾਨਾਂ ਨੂੰ ਕਣਕ ਦੇ ਤਸਦੀਕਸ਼ੁਦਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX