ਤਾਜਾ ਖ਼ਬਰਾਂ


ਲੌਂਗੋਵਾਲ ਵਿਖੇ ਵੈਨ ਹਾਦਸੇ 'ਚ ਮਾਰੇ ਗਏ ਬੱਚਿਆਂ ਦੇ ਪਰਿਵਾਰਾਂ ਦੇ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਸੁਖਬੀਰ ਬਾਦਲ
. . .  16 minutes ago
ਲੌਂਗੋਵਾਲ, 26 ਫਰਵਰੀ (ਸ.ਸ.ਖੰਨਾ,ਵਿਨੋਦ) - ਪਿਛਲੇ ਦਿਨੀਂ ਲੌਂਗੋਵਾਲ 'ਚ ਵਾਪਰੇ ਭਿਆਨਕ ਵੈਨ ਹਾਦਸੇ ਦੌਰਾਨ ਸੁਖਜੀਤ ਕੌਰ, ਨਵਜੋਤ ਕੌਰ, ਅਰਾਧਿਆ,ਸਿਮਰਜੀਤ ਸਿੰਘ ਦੇ ਪਰਿਵਾਰਾਂ ਨਾਲ ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ...
ਈ.ਟੀ.ਟੀ. ਤੋਂ ਐੱਚ.ਟੀ. ਅਤੇ ਐੱਚ.ਟੀ. ਤੋਂ ਸੀ.ਐਚ.ਟੀ. ਦੀਆਂ ਤਰੱਕੀਆਂ ਸਬੰਧੀ ਹਦਾਇਤਾਂ
. . .  20 minutes ago
ਅਜਨਾਲਾ, 26 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ) - ਦਫ਼ਤਰ ਡਾਇਰੈਕਟਰ ਸਿੱਖਿਆ ਵਿਭਾਗ (ਐਸਿ) ਪੰਜਾਬ ਐਸ.ਏ.ਐਸ. ਨਗਰ ਵਲੋਂ ਈ.ਟੀ.ਟੀ. ਤੋਂ ਐੱਚ.ਟੀ. ਅਤੇ ਐੱਚ.ਟੀ. ਤੋਂ ਸੀ.ਐਚ.ਟੀ. ਦੀਆਂ ਤਰੱਕੀਆਂ ਸਬੰਧੀ ਅੰਮ੍ਰਿਤਸਰ, ਸੰਗਰੂਰ, ਮੋਗਾ ਤੇ ਮੁਕਤਸਰ ਜਿਲ੍ਹਿਆਂ ਦੇ ਸਿੱਖਿਆ...
ਰਤਨ ਲਾਲ ਦੇ ਪਰਿਵਾਰ ਨੂੰ 1 ਕਰੋੜ ਰੁਪਏ ਤੇ ਇਕ ਮੈਂਬਰ ਨੂੰ ਨੌਕਰੀ
. . .  45 minutes ago
ਨਵੀਂ ਦਿੱਲੀ, 26 ਫਰਵਰੀ - ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦਿੱਲੀ ਵਿਧਾਨ ਸਭਾ ਵਿਚ ਐਲਾਨ ਕੀਤਾ ਹੈ ਕਿ ਦਿੱਲੀ ਸਰਕਾਰ ਸ਼ਹੀਦ ਰਤਨ ਲਾਲ ਦੇ ਪਰਿਵਾਰ ਨੂੰ 1 ਕਰੋੜ ਰੁਪਏ ਮੁਆਵਜ਼ਾ ਤੇ ਪਰਿਵਾਰ ਦੇ ਇਕ ਮੈਂਬਰ ਨੂੰ ਨੌਕਰੀ...
ਸ਼ਿਵ ਸੈਨਾ ਯੂਥ ਆਗੂ 'ਤੇ ਜਾਨਲੇਵਾ ਹਮਲੇ ਦੇ ਸਬੰਧ ਵਿਚ ਉੱਚ ਅਧਿਕਾਰੀਆਂ ਵਲੋਂ ਘਟਨਾ ਸਥਾਨ ਦਾ ਜਾਇਜ਼ਾ
. . .  54 minutes ago
ਕਪਿਲ ਮਿਸ਼ਰਾ ਖਿਲਾਫ ਮਾਮਲਾ ਦਰਜ ਕਰੇ ਦਿੱਲੀ ਪੁਲਿਸ - ਹਾਈਕੋਰਟ
. . .  about 1 hour ago
ਨਵੀਂ ਦਿੱਲੀ, 26 ਫਰਵਰੀ - ਦਿੱਲੀ ਹਾਈਕੋਰਟ ਨੇ ਉਤਰ ਪੂਰਬੀ ਦਿੱਲੀ ਵਿਚ ਹੋਈ ਹਿੰਸਾ ਮਾਮਲੇ 'ਚ ਸੁਣਵਾਈ ਕਰਦੇ ਹੋਏ ਦਿੱਲੀ ਪੁਲਿਸ ਦੀ ਕਾਰਜਸ਼ੈਲੀ 'ਤੇ ਬੇਹੱਦ ਸਖ਼ਤ ਟਿੱਪਣੀ ਕੀਤੀ। ਕੋਰਟ ਨੇ ਕਿਹਾ ਕਿ ਭਾਜਪਾ ਨੇਤਾ ਕਪਿਲ ਮਿਸ਼ਰਾ ਖਿਲਾਫ ਭੜਕਾਓ ਭਾਸ਼ਣ ਦੇਣ ਲਈ...
19ਵੇਂ ਸੂਬਾ ਪੱਧਰੀ ਉਲੰਪੀਅਨ ਜਰਨੈਲ ਸਿੰਘ ਫੁੱਟਬਾਲ ਟੂਰਨਾਮੈਂਟ ਦਾ ਖ਼ਿਤਾਬ ਪੰਜਾਬ ਪੁਲਿਸ ਜਲੰਧਰ ਨੇ ਜਿੱਤਿਆ
. . .  about 1 hour ago
ਗੜ੍ਹਸ਼ੰਕਰ, 26 ਫਰਵਰੀ (ਧਾਲੀਵਾਲ)-ਉਲੰਪੀਅਨ ਜਰਨੈਲ ਸਿੰਘ ਮੈਮੋਰੀਅਲ ਫੁੱਟਬਾਲ ਟੂਰਨਾਮੈਂਟ ਕਮੇਟੀ ਗੜ੍ਹਸ਼ੰਕਰ ਵਲੋਂ ਸਥਾਨਕ ਖ਼ਾਲਸਾ ਕਾਲਜ ਵਿਖੇ ਕਰਵਾਇਆ ਗਿਆ 5 ਦਿਨਾਂ 19ਵਾਂ ਸੂਬਾ ਪੱਧਰੀ ਉਲੰਪੀਅਨ ਜਰਨੈਲ ਸਿੰਘ ਯਾਦਗਾਰੀ ਫੁੱਟਬਾਲ ਟੂਰਨਾਮੈਂਟ ਸ਼ਾਨੋ-ਸ਼ੌਕਤ...
ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿਚ ਪਹੁੰਚਣ ’ਤੇ ਅੰਤਰਰਾਸ਼ਟਰੀ ਨਗਰ ਕੀਰਤਨ ਦਾ ਭਰਵਾਂ ਸਵਾਗਤ
. . .  about 1 hour ago
ਸ੍ਰੀ ਮੁਕਤਸਰ ਸਾਹਿਬ, 26 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਨਿਰੋਲ ਸੇਵਾ ਸੰਸਥਾ ਸ੍ਰੀ ਮੁਕਤਸਰ ਸਾਹਿਬ ਵਲੋਂ ਸੁਲਤਾਨਪੁਰ ਲੋਧੀ ਤੋਂ ਕਰਤਾਰਪੁਰ ਸਾਹਿਬ ਤੱਕ ਕੱਢੇ ਜਾ ਰਹੇ 15 ਦਿਨਾਂ ਨਗਰ ਕੀਰਤਨ ਦਾ ਅੱਜ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿਚ ਪਹੁੰਚਣ ’ਤੇ ਸੰਗਤ ਵਲੋਂ ਭਰਵਾਂ...
ਗੁਟਕਾ ਸਾਹਿਬ ਦੀ ਝੂਠੀ ਸਹੁੰ ਚੁੱਕ ਕੇ ਬਣੀ ਕੈਪਟਨ ਸਰਕਾਰ ਹਰ ਫ਼ਰੰਟ ਤੇ ਫ਼ੇਲ੍ਹ - ਸੁਖਬੀਰ ਬਾਦਲ
. . .  about 1 hour ago
ਛਾਹੜ, 26 ਫਰਵਰੀ (ਜਸਵੀਰ ਸਿੰਘ ਔਜਲਾ) - ਗੁਟਕਾ ਸਾਹਿਬ ਦੀ ਝੂਠੀ ਸਹੁੰ ਚੁੱਕ ਕੇ ਬਣੀ ਕੈਪਟਨ ਸਰਕਾਰ ਹਰ ਫ਼ਰੰਟ ਤੇ ਫ਼ੇਲ੍ਹ ਹੋ ਚੁੱਕੀ ਹੈ ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਿੰਡ ਭਾਈ ਕੀ ਪਸੋਰ ਵਿਖੇ ਪ੍ਰੀਤ...
ਸੀ. ਬੀ. ਐੱਸ. ਈ. ਨੇ ਉੱਤਰੀ-ਪੂਰਬੀ ਦਿੱਲੀ 'ਚ ਭਲਕੇ ਹੋਣ ਵਾਲੀਆਂ ਪ੍ਰੀਖਿਆਵਾਂ ਨੂੰ ਕੀਤਾ ਮੁਲਤਵੀ
. . .  about 1 hour ago
ਨਵੀਂ ਦਿੱਲੀ, 26 ਫਰਵਰੀ- ਸੀ. ਬੀ. ਐੱਸ. ਈ. ਨੇ ਉੱਤਰੀ-ਪੂਰਬੀ ਦਿੱਲੀ 'ਚ ਭਲਕੇ ਹੋਣ ਵਾਲੀਆਂ ਪ੍ਰੀਖਿਆਵਾਂ ਨੂੰ ਮੁਲਤਵੀ ਕਰ ਦਿੱਤਾ ਹੈ। ਬਾਕੀ ਦਿੱਲੀ 'ਚ ਪਹਿਲਾਂ ਵਾਂਗ...
ਦਿੱਲੀ ਹਿੰਸਾ : ਹਾਈਕੋਰਟ 'ਚ ਸੁਣਵਾਈ ਕੱਲ੍ਹ ਤੱਕ ਲਈ ਮੁਲਤਵੀ
. . .  about 1 hour ago
ਨਵੀਂ ਦਿੱਲੀ, 26 ਫਰਵਰੀ- ਦਿੱਲੀ ਹਿੰਸਾ ਮਾਮਲੇ 'ਚ ਹਾਈਕੋਰਟ 'ਚ ਸੁਣਵਾਈ ਕੱਲ੍ਹ ਤੱਕ ਲਈ ਮੁਲਤਵੀ ਹੋ ਗਈ ਹੈ। ਅਦਾਲਤ ਨੇ ਕਿਹਾ ਹੈ ਕਿ...
ਕੋਰੋਨਾ ਵਾਇਰਸ ਕਾਰਨ ਹੋ ਰਹੀ ਹੈ ਸਮਾਰਟ ਫੋਨ ਵੰਡਣ 'ਚ ਦੇਰੀ- ਕੈਪਟਨ
. . .  about 2 hours ago
ਚੰਡੀਗੜ੍ਹ, 26 ਫਰਵਰੀ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨੌਜਵਾਨਾਂ ਨੂੰ ਸਮਾਰਟ ਫੋਨ ਦੇਣ 'ਚ ਹੋ ਰਹੀ ਦੇਰੀ 'ਤੇ ਅੱਜ ਪੰਜਾਬ ਵਿਧਾਨ ਸਭਾ 'ਚ ਸਪਸ਼ਟੀਕਰਨ ਦਿੰਦਿਆਂ ਕਿਹਾ ਕਿ ਕੋਰੋਨਾ...
ਵੱਡੀ ਗਿਣਤੀ 'ਚ ਨਸ਼ੀਲੀਆਂ ਗੋਲੀਆਂ ਸਣੇ ਨੌਜਵਾਨ ਕਾਬੂ
. . .  about 2 hours ago
ਭਿੰਡੀ ਸੈਦਾਂ, 26 ਫਰਵਰੀ (ਪ੍ਰਿਤਪਾਲ ਸਿੰਘ ਸੂਫ਼ੀ)- ਪੁਲਿਸ ਥਾਣਾ ਭਿੰਡੀ ਸੈਦਾਂ ਨੇ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਇੱਕ ਹੋਰ ਸਫਲਤਾ ਹਾਸਲ ਕਰਦਿਆਂ ਸੱਕੀ ਨਾਲੇ ਵਾਲੇ ਪੁਲ 'ਤੇ ਕੀਤੀ ਵਿਸ਼ੇਸ਼ ਨਾਕਾਬੰਦੀ ਦੌਰਾਨ ਇੱਕ...
ਦਿੱਲੀ ਹਿੰਸਾ ਨੂੰ ਲੈ ਕੇ ਕਿਸਾਨਾਂ ਨੇ ਫੂਕਿਆ ਕੇਂਦਰ ਸਰਕਾਰ ਦਾ ਪੁਤਲਾ
. . .  about 2 hours ago
ਨਾਭਾ, 26 ਫਰਵਰੀ (ਕਰਮਜੀਤ ਸਿੰਘ)- ਭਾਰਤੀ ਕਿਸਾਨ ਯੂਨੀਅਨ (ਏਕਤਾ) ਉਗਰਾਹਾਂ ਬਲਾਕ ਨਾਭਾ ਵਲੋਂ ਬਲਾਕ ਪ੍ਰਧਾਨ ਹਰਦੇਵ ਸਿੰਘ ਤੁੰਗਾਂ ਦੀ ਅਗਵਾਈ ਹੇਠ ਨਾਭਾ ਸ਼ਹਿਰ ਦੇ ਬੜਾ ਗੇਟ ਵਿਖੇ ਨਰਿੰਦਰ ਮੋਦੀ...
ਨਾਜਾਇਜ਼ ਸੰਬੰਧਾਂ ਦੇ ਚੱਲਦਿਆਂ ਨੌਜਵਾਨ ਦਾ ਕਤਲ
. . .  about 2 hours ago
ਸੁਨਾਮ ਊਧਮ ਸਿੰਘ ਵਾਲਾ, 26 ਫਰਵਰੀ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ)- ਨਾਜਾਇਜ਼ ਸੰਬੰਧਾਂ ਕਾਰਨ ਬੀਤੀ ਰਾਤ ਸੁਨਾਮ ਦੀ ਸਾਈਂ ਕਾਲੋਨੀ 'ਚ ਇਕ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ। ਮ੍ਰਿਤਕ...
ਉੱਤਰੀ-ਪੂਰਬੀ ਦਿੱਲੀ ਦੇ ਡੀ. ਸੀ. ਪੀ. ਦਫ਼ਤਰ 'ਚ ਪਹੁੰਚੇ ਅਜੀਤ ਡੋਭਾਲ
. . .  1 minute ago
ਨਵੀਂ ਦਿੱਲੀ, 26 ਫਰਵਰੀ- ਕੌਮੀ ਸੁਰੱਖਿਆ ਸਲਾਹਕਾਰ (ਐੱਨ. ਐੱਸ. ਏ.) ਉੱਤਰੀ-ਪੂਰਬੀ ਦਿੱਲੀ ਦੇ ਡੀ. ਸੀ. ਪੀ. ਦੇ ਦਫ਼ਤਰ 'ਚ ਪਹੁੰਚੇ ਹਨ। ਇੱਥੇ ਉਨ੍ਹਾਂ ਵਲੋਂ ਉੱਤਰੀ-ਪੂਰਬੀ...
ਨੌਜਵਾਨਾਂ ਨੂੰ ਨੌਕਰੀਆਂ ਦੇਣ ਸੰਬੰਧੀ ਬੋਲੇ ਝੂਠ ਦਾ ਸੱਚ ਸਰਕਾਰ ਦੇ ਕਾਗ਼ਜ਼ਾਂ ਨੇ ਕੀਤਾ ਸਾਫ਼- ਮਜੀਠੀਆ
. . .  about 3 hours ago
ਬੇਅਦਬੀ ਮਾਮਲਾ : ਸੀ. ਬੀ. ਆਈ. ਦੀ ਮੁੜ ਜਾਂਚ ਵਾਲੀ ਅਰਜ਼ੀ 'ਤੇ ਅਦਾਲਤ 'ਚ ਹੋਈ ਸੁਣਵਾਈ
. . .  about 3 hours ago
ਦਿੱਲੀ ਹਿੰਸਾ : ਮੌਤਾਂ ਦਾ ਅੰਕੜਾ ਵੱਧ ਕੇ ਹੋਇਆ 22
. . .  about 3 hours ago
ਪਤਨੀ ਅਤੇ ਬੇਟੇ ਸਣੇ ਅਦਾਲਤ ਨੇ ਸਮਾਜਵਾਦੀ ਪਾਰਟੀ ਦੇ ਨੇਤਾ ਆਜ਼ਮ ਖ਼ਾਨ ਨੂੰ ਭੇਜਿਆ ਜੇਲ੍ਹ
. . .  about 3 hours ago
ਬਜਟ ਇਜਲਾਸ : ਕੋਰੋਨਾ ਵਾਇਰਸ ਕਰਕੇ ਸਰਕਾਰ ਨੇ ਨਹੀਂ ਦਿੱਤੇ ਸਮਾਰਟ ਫ਼ੋਨ- ਅਮਨ ਅਰੋੜਾ
. . .  about 4 hours ago
ਬਜਟ ਇਜਲਾਸ : ਸਪੀਕਰ ਨੇ ਪੱਖਪਾਤ ਕੀਤਾ, ਸਾਨੂੰ ਕਿਹਾ ਕਿ ਅਖੀਰ 'ਚ ਬੋਲਣ ਦਿਆਂਗੇ ਪਰ ਬੋਲਣ ਨਹੀਂ ਦਿੱਤਾ- ਮਜੀਠੀਆ
. . .  about 4 hours ago
ਬਜਟ ਇਜਲਾਸ : ਟੀਨੂੰ ਤੇ ਹੋਰ ਅਕਾਲੀ ਵਿਧਾਇਕਾਂ ਨੇ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਨੌਕਰੀਆਂ ਬਾਰੇ ਸਰਕਾਰ ਤੇ ਮੁੱਖ ਮੰਤਰੀ ਕੋਲ ਕੋਈ ਜਵਾਬ ਨਹੀਂ
. . .  about 4 hours ago
ਸੰਦੌੜ ਵਿਖੇ ਕਿਸਾਨ ਆਗੂਆਂ ਨੇ ਨਾਗਰਿਕਤਾ ਕਾਨੂੰਨ ਵਿਰੁੱਧ ਫੂਕਿਆ ਮੋਦੀ ਸਰਕਾਰ ਦਾ ਪੁਤਲਾ
. . .  about 4 hours ago
ਉੱਤਰੀ ਪੂਰਬੀ ਦਿੱਲੀ ਦੇ ਚਾਂਦ ਬਾਗ ਇਲਾਕੇ 'ਚ ਖ਼ੁਫ਼ੀਆ ਬਿਊਰੋ ਦੇ ਅਧਿਕਾਰੀ ਦੀ ਮੌਤ 'ਤੇ ਦਿੱਲੀ ਹਾਈਕੋਰਟ ਨੇ ਜਤਾਈ ਚਿੰਤਾ
. . .  about 4 hours ago
ਦਿੱਲੀ ਹਿੰਸਾ 'ਤੇ ਹਾਈਕੋਰਟ ਦੀ ਸਖ਼ਤ ਟਿੱਪਣੀ- ਇੱਕ ਹੋਰ 1984 ਨਹੀਂ ਹੋਣ ਦੇਵਾਂਗੇ
. . .  about 3 hours ago
ਮੁੱਖ ਮੰਤਰੀ ਅਤੇ ਉਪ ਮੁੱਖ ਮੰਤਰੀ ਵੀ ਕਰਨ ਹਿੰਸਾ ਪ੍ਰਭਾਵਿਤ ਇਲਾਕਿਆਂ ਦਾ ਦੌਰਾ - ਹਾਈਕੋਰਟ
. . .  about 4 hours ago
ਸੋਨੀਆ ਗਾਂਧੀ ਦਾ ਬਿਆਨ ਮੰਦਭਾਗਾ - ਜਾਵੜੇਕਰ
. . .  about 4 hours ago
ਦਿੱਲੀ ਹਿੰਸਾ ਦੇ ਵਿਰੋਧ 'ਚ ਕਾਂਗਰਸ ਨੇ ਅੰਮ੍ਰਿਤਸਰ 'ਚ ਕੀਤਾ ਪ੍ਰਦਰਸ਼ਨ
. . .  1 minute ago
ਅਕਾਲੀ ਦਲ ਸੁਤੰਤਰ ਵੱਲੋਂ ਨਗਰ ਕੌਂਸਲ ਦਫ਼ਤਰ ਦੇ ਬਾਹਰ ਦਿੱਤਾ ਜਾ ਰਿਹਾ ਧਰਨਾ ਜਾਰੀ                             
. . .  about 5 hours ago
ਦਿੱਲੀ ਹਿੰਸਾ : ਪ੍ਰਧਾਨ ਮੰਤਰੀ ਮੋਦੀ ਨੇ ਸ਼ਾਂਤੀ ਬਣਾਈ ਰੱਖਣ ਦੀ ਕੀਤੀ ਅਪੀਲ
. . .  about 5 hours ago
ਦਿੱਲੀ ਦੇ ਚਾਂਦ ਬਾਗ ਇਲਾਕੇ 'ਚ ਮਿਲੀ ਖ਼ੁਫ਼ੀਆ ਬਿਊਰੋ ਦੇ ਅਫ਼ਸਰ ਦੀ ਲਾਸ਼
. . .  about 5 hours ago
ਦਿੱਲੀ ਹਿੰਸਾ ਲਈ ਗ੍ਰਹਿ ਮੰਤਰੀ ਜ਼ਿੰਮੇਵਾਰ, ਅਸਤੀਫ਼ਾ ਦੇਣ- ਸੋਨੀਆ ਗਾਂਧੀ
. . .  about 5 hours ago
ਲੁਟੇਰਿਆਂ ਨੇ ਘਰ 'ਚ ਦਾਖ਼ਲ ਹੋ ਕੇ ਪਰਿਵਾਰ 'ਤੇ ਕੀਤਾ ਹਮਲਾ, ਤਿੰਨ ਮੈਂਬਰ ਜ਼ਖ਼ਮੀ
. . .  about 5 hours ago
ਮਹਿਬੂਬਾ ਨੂੰ ਹਿਰਾਸਤ 'ਚ ਰੱਖਣ 'ਤੇ ਸੁਪਰੀਮ ਕੋਰਟ ਨੇ ਜੰਮੂ-ਕਸ਼ਮੀਰ ਪ੍ਰਸ਼ਾਸਨ ਤੋਂ ਮੰਗਿਆ ਜਵਾਬ
. . .  about 6 hours ago
ਦਵਾਈਆਂ ਦੇ ਮਾਮਲੇ 'ਚ ਕੈਬਨਿਟ ਮੰਤਰੀ ਬਲਬੀਰ ਸਿੱਧੂ ਵਲੋਂ ਸਫ਼ਾਈ
. . .  about 6 hours ago
ਨਦੀ 'ਚ ਡਿੱਗੀ ਬਰਾਤੀਆਂ ਨਾਲ ਭਰੀ ਬੱਸ, 24 ਲੋਕਾਂ ਦੀ ਮੌਤ
. . .  about 6 hours ago
ਸਾਲਾਨਾ ਪ੍ਰੀਖਿਆਵਾਂ 'ਚ ਨਕਲ ਰੋਕਣ ਸੰਬੰਧੀ ਐੱਸ. ਸੀ. ਈ. ਆਰ. ਟੀ. ਵਲੋਂ ਸਕੂਲ ਮੁਖੀਆਂ ਨਾਲ ਕੀਤੀ ਜਾਵੇਗੀ ਬੈਠਕ
. . .  about 6 hours ago
ਸੁਪਰੀਮ ਕੋਰਟ 'ਚ ਸ਼ਾਹੀਨ ਬਾਗ ਮਾਮਲੇ 'ਤੇ ਸੁਣਵਾਈ 23 ਮਾਰਚ ਤੱਕ ਲਈ ਟਲੀ
. . .  about 7 hours ago
ਪੰਜਾਬ 'ਚ ਖੁੱਲ੍ਹ ਕੇ ਸ਼ਰਾਬ ਸਮਗਲਿੰਗ ਹੋ ਰਹੀ ਹੈ, ਸਪਲਾਈ ਵਧੇਰੇ ਅਰੁਣਾਚਲ ਪ੍ਰਦੇਸ਼ ਲਈ- ਅਮਨ ਅਰੋੜਾ
. . .  about 7 hours ago
ਬਜਟ ਇਜਲਾਸ : ਆਸ਼ੂ ਦੇ ਮਾਮਲੇ 'ਤੇ ਅਸੀਂ ਹਾਈਕੋਰਟ ਜਾਵਾਂਗੇ, ਜਦੋਂ ਤੱਕ ਇਨਸਾਫ਼ ਨਹੀਂ ਮਿਲਦਾ ਅਸੀਂ ਪਿੱਛੇ ਨਹੀਂ ਹਟਾਂਗੇ- ਹਰਪਾਲ ਚੀਮਾ
. . .  about 7 hours ago
ਜਲੰਧਰ 'ਚ ਪੰਜਾਬੀ ਜਾਗ੍ਰਿਤੀ ਮਾਰਚ ਜ਼ੋਰਾਂ-ਸ਼ੋਰਾਂ ਨਾਲ ਸ਼ੁਰੂ
. . .  about 7 hours ago
ਬਜਟ ਇਜਲਾਸ : ਸ਼ਰਾਬ ਕਾਰਪੋਰੇਸ਼ਨ ਦੇ ਪ੍ਰਾਈਵੇਟ ਮੈਂਬਰ ਬਿੱਲ ਨੂੰ ਰੱਦ ਕਰਨ ਵਿਰੁੱਧ 'ਆਪ' ਵਲੋਂ ਸਦਨ 'ਚ ਵਾਕ ਆਊਟ
. . .  about 7 hours ago
ਬਜਟ ਇਜਲਾਸ : ਵਿਰੋਧੀ ਧਿਰਾਂ ਨੇ ਫਿਰ ਕੈਪਟਨ ਸਰਕਾਰ ਖ਼ਿਲਾਫ਼ ਕੀਤਾ ਵਿਖਾਵਾ
. . .  about 7 hours ago
ਬਜਟ ਇਜਲਾਸ : ਜਿਸ ਤਰ੍ਹਾਂ ਅਕਾਲੀ ਰਾਜ 'ਚ ਮਾਫ਼ੀਆ ਰਾਜ ਸੀ, ਓਹੀ ਮਾਫ਼ੀਆ ਰਾਜ ਹੁਣ ਵੀ ਹੈ- ਚੀਮਾ
. . .  about 7 hours ago
ਬਜਟ ਇਜਲਾਸ : ਸਪੀਕਰ ਸਾਹਬ ਮੈਨੂੰ ਅਜੇ ਤੱਕ ਸਵਾਲ ਦਾ ਜਵਾਬ ਨਹੀਂ ਆਇਆ- ਵਿਧਾਇਕ ਨਾਭਾ
. . .  about 7 hours ago
ਮਜੀਠੀਆ ਵਲੋਂ ਨਸ਼ਾ ਛੁਡਾਊ ਕੇਂਦਰਾਂ 'ਚ ਦਵਾਈਆਂ ਦਾ ਘਪਲਾ ਕਰਨ 'ਤੇ ਬਲਬੀਰ ਸਿੱਧੂ ਨੂੰ ਬਰਖ਼ਾਸਤ ਕਰਨ ਦੀ ਮੰਗ
. . .  about 7 hours ago
ਬਜਟ ਇਜਲਾਸ : ਅਕਾਲੀ-ਭਾਜਪਾ ਵਿਧਾਇਕਾਂ ਨੇ ਸਦਨ 'ਚੋਂ ਕੀਤਾ ਵਾਕ ਆਊਟ
. . .  about 8 hours ago
ਦਿੱਲੀ ਹਿੰਸਾ 'ਤੇ ਬੋਲੇ ਕੇਜਰੀਵਾਲ- ਪੁਲਿਸ ਸ਼ਾਂਤੀ ਬਹਾਲੀ 'ਚ ਅਸਫਲ, ਫੌਜ ਨੂੰ ਬੁਲਾਉਣ ਦੀ ਲੋੜ
. . .  about 8 hours ago
ਪੁਲਵਾਮਾ 'ਚ ਅੱਤਵਾਦੀ ਫੰਡਿੰਗ ਮਾਮਲੇ 'ਚ ਐੱਨ. ਆਈ. ਏ. ਵਲੋਂ ਛਾਪੇਮਾਰੀ
. . .  about 8 hours ago
ਦਿੱਲੀ 'ਚ ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ ਜਾਰੀ
. . .  1 minute ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 8 ਕੱਤਕ ਸੰਮਤ 550

ਤਰਨਤਾਰਨ

ਇੰਟਰ ਸਟੇਟ ਯੂਥ ਐਕਸਚੇਂਜ ਪ੍ਰੋਗਰਾਮ ਦਾ ਡੀ. ਸੀ. ਵਲੋਂ ਉਦਘਾਟਨ

ਤਰਨ ਤਾਰਨ, 23 ਅਕਤੂਬਰ (ਹਰਿੰਦਰ ਸਿੰਘ, ਗੁਰਪ੍ਰੀਤ ਕੱਦਗਿੱਲ)- ਭਾਰਤ ਸਰਕਾਰ ਦੇ ਇੰਟਰ ਸਟੇਟ ਯੂਥ ਐਕਸਚੇਂਜ ਪ੍ਰੋਗਰਾਮ ਤਹਿਤ ਨਹਿਰੂ ਯੂਵਾ ਕੇਂਦਰ ਵਲੋਂ ਰਾਸ਼ਟਰ ਪੱਧਰੀ 15 ਰੋਜ਼ਾ ਕੈਂਪ ਲਗਾਇਆ ਗਿਆ, ਜਿਸ ਦਾ ਉਦਘਾਟਨ ਡਿਪਟੀ ਕਮਿਸ਼ਨਰ ਤਰਨ ਤਾਰਨ ਪ੍ਰਦੀਪ ਕੁਮਾਰ ਸਭਰਵਾਲ ਵਲੋਂ ਸ਼ਮਾ ਰੌਸ਼ਨ ਕਰਕੇ ਕੀਤਾ ਗਿਆ | ਇਸ ਮੌਕੇ ਨਹਿਰੂ ਯੁਵਾ ਕੇਂਦਰ ਦੇ ਜ਼ਿਲ੍ਹਾ ਯੂਥ ਕੋਆਰਡੀਨੇਟਰ ਬਿਕਰਮ ਸਿੰਘ ਗਿੱਲ ਅਤੇ ਸੈਕਟਰੀ ਰੈੱਡ ਕਰਾਸ ਤੇਜਿੰਦਰ ਸਿੰਘ ਰਾਜਾ ਵੀ ਮੌਜੂਦ ਸਨ | ਕੈਂਪ 'ਚ ਹਾਜ਼ਰ ਪੰਜਾਬ ਤੇ ਆਂਧਰਾ ਪ੍ਰਦੇਸ਼ ਤੋਂ ਪੁੱਜੇ ਨੌਜਵਾਨਾਂ ਵਲੰਟੀਅਰਾਂ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਦੇਸ਼ ਨੂੰ ਸ਼੍ਰੇਸਟ ਭਾਰਤ ਬਣਾਉਣਾ ਨੌਜਵਾਨ ਪੀੜੀ ਦਾ ਹੱਕ ਹੁੰਦਾ ਹੈ ਤੇ ਅੱਜ ਦੇ ਨੌਜਵਾਨ ਦੇਸ਼ ਨੂੰ ਹਰ ਖੇਤਰ ਵਿਚ ਅੱਗੇ ਲੈ ਕੇ ਜਾ ਸਕਦੇ ਹਨ | ਉਨ੍ਹਾਂ ਨੌਜਵਾਨਾਂ ਨੂੰ ਦੇਸ਼ ਦੀ ਏਕਤਾ ਤੇ ਅਖੰਡਤਾ ਲਈ ਇਕਮੁੱਠ ਹੋਣ ਦੀ ਅਪੀਲ ਕਰਦਿਆਂ ਕਿਹਾ ਕਿ ਨਹਿਰੂ ਯੁਵਾ ਕੇਂਦਰ ਇਸ ਲਈ ਆਪਣਾ ਅਹਿਮ ਰੋਲ ਅਦਾ ਕਰ ਰਿਹਾ ਹੈ | ਉਨ੍ਹਾਂ ਕਿਹਾ ਕਿ ਇਹੋ ਜਿਹੇ ਪ੍ਰੋਗਰਾਮ ਕਰਵਾਉਣਾ ਸਮੇਂ ਦੀ ਜ਼ਰੂਰਤ ਹੈ, ਕਿਉਂਕਿ ਇਸ ਨਾਲ ਜਿਥੇ ਦੇਸ਼ ਦੇ ਲੋਕਾਂ 'ਚ ਇਕ ਦੂਸਰੇ ਨਾਲ ਮੇਲ ਜੋਲ ਤੇ ਦੇਸ਼ ਭਗਤੀ ਦੀ ਭਾਵਨਾ ਵਧਦੀ ਹੈ, ਉਥੇ ਹੀ ਵੱਖ-ਵੱਖ ਸੂਬਿਆਂ ਦੇ ਪਹਿਰਾਵੇ, ਖਾਣਾ ਤੇ ਸਭਿਆਚਾਰ ਦਾ ਆਦਾਨ ਪ੍ਰਦਾਨ ਹੁੰਦਾ ਹੈ | ਇਸ ਮੌਕੇ ਜ਼ਿਲ੍ਹਾ ਯੂਥ ਕੋਆਰਡੀਨੇਟਰ ਬਿਕਰਮ ਸਿੰਘ ਗਿੱਲ ਨੇ ਦੱਸਿਆ ਕਿ ਇਸ ਪੰੰਦਰਾ ਰੋਜ਼ਾ ਕੈਂਪ ਵਿਚ ਪੰਜਾਬ ਦੇ ਜ਼ਿਲਿ੍ਹਆਂ ਤਰਨ ਤਾਰਨ, ਗੁਰਦਾਸਪੁਰ, ਫਿਰੋਜ਼ਪੁਰ, ਅੰਮਿ੍ਤਸਰ ਤੇ ਰੋਪੜ ਤੋਂ ਇਲਾਵਾ ਆਂਧਰਾ ਪ੍ਰਦੇਸ਼ ਦੇ ਗੰਟੂਰ, ਪੱਛਮੀ ਗੋਦਾਵਰੀ, ਵਿਜੈਵਾੜਾ, ਅਨੰਤਮਪੁਰਮ, ਪਰਾਕਰਸ ਤੋਂ ਇਲਾਵਾ ਲੜਕੇ ਲੜਕੀਆਂ ਹਿੱਸਾ ਲੈ ਰਹੇ ਹਨ, ਜਿਨ੍ਹਾਂ ਨੂੰ 'ਏਕ ਭਾਰਤ ਸ੍ਰੇਸ਼ਟ ਭਾਰਤ' ਦੇ ਨਾਅਰੇ ਹੇਠ ਦੇਸ਼ ਭਗਤੀ, ਆਪਸੀ ਭਾਈਚਾਰੇ ਤੇ ਸਭਿਆਚਾਰ ਦਾ ਆਦਾਨ ਪ੍ਰਦਾਨ ਕਰਨ ਬਾਰੇ ਜਾਣਕਾਰੀ ਦਿੱਤੀ ਜਾਵੇਗੀ, ਉਥੇ ਇਨ੍ਹਾਂ ਵਲੰਟੀਅਰਾਂ ਨੂੰ ਵੱਖ-ਵੱਖ ਧਾਰਮਿਕ ਸਥਾਨਾਂ ਤੋਂ ਇਲਾਵਾ ਵਾਹਗਾ ਬਾਰਡਰ, ਜਲਿਆਂ ਵਾਲਾ ਬਾਗ ਤੇ ਪੰਜਾਬ ਦਾ ਸਭਿਆਚਾਰ ਦਿਖਾਉਣ ਲਈ ਪਿੰਡਾਂ ਵਿਚ ਵੀ ਲਿਜਾਇਆ ਜਾਵੇਗਾ | ਇਸ ਮੌਕੇ ਡਿਪਟੀ ਕਮਿਸ਼ਨਰ ਵਲੋਂ ਕੈਂਪ ਵਿਚ ਹਿੱਸਾ ਲੈਣ ਵਾਲੇ ਵਲੰਟੀਅਰਾਂ ਨੂੰ ਦੇਸ਼ ਭਗਤੀ ਤੇ ਰਾਸ਼ਟਰੀ ਏਕਤਾ ਬਣਾਈ ਰੱਖਣ ਲਈ ਸਹੁੰ ਵੀ ਚੁਕਾਈ ਗਈ | ਇਸ ਮੌਕੇ ਪੰਜਾਬ ਅਤੇ ਆਂਧਰਾ ਪ੍ਰਦੇਸ਼ ਦੇ ਆਏ ਵਲੰਟੀਅਰਾਂ ਨੇ ਆਪਣੇ ਆਪਣੇ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤੇ | ਇਸ ਮੌਕੇ ਸੁਖਵੰਤ ਸਿੰਘ ਗਿੱਲ, ਜਸਵਿੰਦਰ ਸਿੰਘ, ਰਿਤਿਕਾ ਅਰੋੜਾ ਤੋਂ ਇਲਾਵਾ ਪੰਜਾਬ ਅਤੇ ਆਂਧਰਾ ਪ੍ਰਦੇਸ਼ ਦੇ ਨੌਜਵਾਨ ਵੀ ਹਾਜ਼ਰ ਸਨ |

ਪਰਾਲੀ ਨੂੰ ਅੱਗ ਨਾ ਲਗਾ ਕੇ ਚੰਗਾ ਝਾੜ ਪ੍ਰਾਪਤ ਕਰ ਰਹੇ ਹਨ ਕਿਸਾਨ- ਡੀ. ਸੀ.

ਤਰਨ ਤਾਰਨ 23 ਅਕਤੂਬਰ (ਹਰਿੰਦਰ ਸਿੰਘ)- ਅਜੋਕੇ ਸਮੇਂ ਵਿਚ ਫਸਲਾਂ ਦੀ ਰਹਿੰਦ-ਖੂਹਿੰਦ ਜਿਵੇਂ ਕਿ ਕਣਕ ਦਾ ਨਾੜ ਤੇ ਝੋਨੇ ਦੀ ਪਰਾਲੀ ਨੂੰ ਸਾੜਨ ਦਾ ਰੁਝਾਨ ਵੱਧਦਾ ਜਾ ਰਿਹਾ ਹੈ, ਉਥੇ ਹੀ ਕੁੱਝ ਅਜਿਹੇ ਕਿਸਾਨ ਵੀ ਹਨ, ਜੋ ਕਿ ਕਾਫ਼ੀ ਲੰਬੇ ਸਮੇਂ ਤੋਂ ਫਸਲਾਂ ਦੀ ਰਹਿੰਦ ...

ਪੂਰੀ ਖ਼ਬਰ »

ਕਿਸਾਨਾ ਵਲੋਂ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ 'ਚ ਸਰਕਾਰ ਤੇ ਪ੍ਰਸ਼ਾਸਨ ਪੂਰੀ ਤਰ੍ਹਾਂ ਫੇਲ੍ਹ

ਖਡੂਰ ਸਾਹਿਬ, 23 ਅਕਤੂਬਰ (ਮਾਨ ਸਿੰਘ)- ਸਬ ਡਵੀਜ਼ਨ ਖਡੂਰ ਸਾਹਿਬ ਅਧੀਨ ਆਉਂਦੇ ਪਿੰਡ ਬਾਣੀਆਂ ਵਿਖੇ ਅੱਜ ਉਸ ਵੇਲੇ ਹੰਗਾਮਾ ਹੋ ਗਿਆ, ਜਦੋਂ ਇਥੋਂ ਦੇ ਵਸਨੀਕ ਇਕ ਸੇਵਕ ਸਿੰਘ ਨਾਮਕ ਕਿਸਾਨ ਵਲੋਂ ਆਪਣੇ ਖੇਤਾਂ ਵਿਚ ਪਈ ਪਰਾਲੀ ਤੇ ਰਹਿੰਦ ਖੂੰਹਦ ਨੂੰ ਅੱਗ ਲਗਾਈ ਹੋਈ ...

ਪੂਰੀ ਖ਼ਬਰ »

ਡੇਅਰੀ ਉਦਮ ਸਿਖ਼ਲਾਈ ਲਈ ਕੌਾਸਲਿੰਗ 1 ਤੋਂ

ਤਰਨ ਤਾਰਨ, 23 ਅਕਤੂਬਰ (ਹਰਿੰਦਰ ਸਿੰਘ)- ਪੰਜਾਬ ਡੇਅਰੀ ਵਿਕਾਸ ਬੋਰਡ/ਵਿਭਾਗ ਵਲੋਂ 4 ਹਫ਼ਤੇ ਡੇਅਰੀ ਉੱਦਮ ਸਿਖਲਾਈ ਪ੍ਰੋਗਰਾਮ 12 ਨਵੰਬਰ ਤੋਂ 11 ਦਸੰਬਰ 2018 ਤੱਕ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ ਅੰਮਿ੍ਤਸਰ (ਵੇਰਕਾ) ਵਿਖੇ ਚਲਾਇਆ ਜਾਣਾ ਹੈ | ਇਹ ਜਾਣਕਾਰੀ ਡਿਪਟੀ ...

ਪੂਰੀ ਖ਼ਬਰ »

ਪੰਜਾਬ 'ਚ ਪਹਿਲੇ 'ਅਲਟਰਾ ਸੈਂਨਟਰੀ ਪੈਂਡ' ਪ੍ਰੋਜੈਕਟ ਦੀ ਸ਼ੁਰੂਆਤ- ਵਧੀਕ ਡਿਪਟੀ ਕਮਿਸ਼ਨਰ

ਤਰਨ ਤਾਰਨ 23 ਅਕਤੂਬਰ (ਹਰਿੰਦਰ ਸਿੰਘ)- ਤਰਨ ਤਾਰਨ ਵਿਚ ਪੰਜਾਬ ਦੇ ਪਹਿਲੇ ਘੱਟ ਲਾਗਤ ਵਾਲੇ 'ਅਲਟਰਾ ਸੈਂਨਟਰੀ ਪੈਂਡ ਪ੍ਰੋਜੈਕਟ' ਦਾ ਉਦਘਾਟਨ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸੰਦੀਪ ਰਿਸ਼ੀ ਤਰਨ ਤਾਰਨ ਵਲੋਂ ਪਿੰਡ ਅਲਾਦੀਨਪੁਰ ਤੋਂ ਕੀਤਾ ਗਿਆ | ਇਸ ਮੌਕੇ ਰਵਿੰਦਰ ...

ਪੂਰੀ ਖ਼ਬਰ »

ਮੈਡੀਕਲ ਸਟੋਰ ਮਾਲਿਕ 'ਤੇ ਦੋ ਅਣਪਛਾਤੇ ਮੋਟਰਸਾਈਕਲ ਸਵਾਰ ਲੁਟੇਰਿਆਂ ਵਲੋਂ ਹਮਲਾ

ਸਰਾਏਾ ਅਮਾਨਤ ਖਾਂ, 23 ਅਕਤੂਬਰ (ਨਰਿੰਦਰ ਸਿੰਘ ਦੋਦੇ)- ਬੀਤੀ ਰਾਤ ਅੱਡਾ ਸਰਾਏ ਅਮਾਨਤ ਖਾਂ ਵਿਖੇ ਆਪਣੀ ਦੁਕਾਨ ਬੰਦ ਕਰਕੇ ਘਰ ਵਾਪਸ ਆ ਰਹੇ ਮੈਡੀਕਲ ਸਟੋਰ ਮਾਲਕ ਨੂੰ ਦੋ ਅਣਪਛਾਤੇ ਲੁਟੇਰਿਆਂ ਨੇ ਗੋਲੀ ਮਾਰ ਕੇ ਜ਼ਖ਼ਮੀ ਕਰ ਦਿੱਤਾ | ਇਸ ਬਾਰੇ ਜਾਣਕਾਰੀ ਦਿੰਦੇ ਹੋਏ ...

ਪੂਰੀ ਖ਼ਬਰ »

ਲੁੱਟਖੋਹ ਕਰਨ ਵਾਲੇ ਤਿੰਨ ਲੁਟੇਰਿਆਂ ਖਿਲਾਫ਼ ਕੇਸ ਦਰਜ

ਤਰਨ ਤਾਰਨ, 23 ਅਕਤੂਬਰ (ਹਰਿੰਦਰ ਸਿੰਘ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਦਰ ਪੱਟੀ ਦੀ ਪੁਲਿਸ ਨੇ ਇਕ ਸੁਨਿਆਰੇ ਦੀ ਦੁਕਾਨ ਕਰਦੇ ਵਿਅਕਤੀ ਪਾਸੋਂ ਰਸਤੇ 'ਚੋਂ ਉਸ ਪਾਸੋਂ ਸੋਨਾ ਖੋਹਣ ਵਾਲੇ ਤਿੰਨ ਲੁਟੇਰਿਆਂ ਖਿਲਾਫ਼ ਕੇਸ ਦਰਜ ਕੀਤਾ ਹੈ | ਐੱਸ.ਪੀ.(ਡੀ.) ਤਿਲਕ ...

ਪੂਰੀ ਖ਼ਬਰ »

ਸਾਲਾਨਾ ਸੱਭਿਆਚਾਰਕ ਮੇਲਾ ਮਨਾਇਆ ਗਿਆ

ਮੀਆਂਵਿੰਡ, 23 ਅਕਤੂਬਰ (ਗੁਰਪ੍ਰਤਾਪ ਸਿੰਘ ਸੰਧੂ)- ਪਿੰਡ ਮੀਆਂਵਿੰਡ ਵਿਖੇ ਸਲਾਨਾ ਸਭਿਆਚਾਰਕ ਮੇਲਾ ਦੇਵਗਨ ਜਠੇਰੇ ਦੀ ਜਗ੍ਹਾ 'ਤੇ ਮਨਾਇਆ ਗਿਆ | ਅਖੰਡਪਾਠ ਸਾਹਿਬ ਦੇ ਭੋਗ ਤੋਂ ਉਪਰੰਤ ਪੰਡਾਲ ਵਿਚ ਉਘੇ ਲੋਕ ਗਾਇਕਾਂ ਨੇ ਲੋਕਾਂ ਦਾ ਖੂਬ ਮਨੋਰੰਜਨ ਕੀਤਾ, ਜਿਸ ਵਿਚ ...

ਪੂਰੀ ਖ਼ਬਰ »

ਟੁੱਟੀਆਂ ਸੜਕਾਂ ਕਾਰਨ ਲੋਕ ਪਰੇਸ਼ਾਨੀ ਦਾ ਸਾਹਮਣਾ ਕਰਨ ਲਈ ਮਜਬੂਰ

ਮੀਆਂਵਿੰਡ, 23 ਅਕਤੂਬਰ (ਗੁਰਪ੍ਰਤਾਪ ਸਿੰਘ ਸੰਧੂ)- ਇਤਿਹਾਸਕ ਨਗਰ ਖਡੂਰ ਸਾਹਿਬ ਤੇ ਗੋਇੰਦਵਾਲ ਸਾਹਿਬ ਨੂੰ ਜਾਣ ਵਾਲੀਆਂ ਸੜਕਾਂ ਤੋਂ ਲੰਘਣ ਵਾਲੇ ਹਜ਼ਾਰਾਂ ਯਾਤਰੀ ਅਤੇ ਹਰ ਰੋਜ਼ ਆਪਣੇ ਆਪਣੇ ਕੰਮਾਂ ਨੂੰ ਜਾਣ ਵਾਲਿਆਂ ਨੂੰ ਟੁੱਟੀਆਂ ਹੋਈਆਂ ਸੜਕਾਂ ਤੋਂ ਲੰਘਣ ...

ਪੂਰੀ ਖ਼ਬਰ »

ਪਿੰਡ ਸਰਾਂ ਵਿਖੇ ਗੁਰਦੁਆਰੇ ਦੇ ਗ੍ਰੰਥੀ ਨੂੰ ਲੈ ਕੇ ਪਿੰਡ ਵਾਸੀਆਂ ਤੇ ਕਮੇਟੀ ਮੈਂਬਰਾਂ 'ਚ ਖਿਚੋਤਾਣ

ਸਰਾਏਾ ਅਮਾਨਤ ਖਾਂ 23 ਅਕਤੂਬਰ (ਨਰਿੰਦਰ ਸਿੰਘ ਦੋਦੇ)- ਪਿੰਡ ਸਰਾਏਾ ਅਮਾਨਤ ਖਾਂ ਵਿਖੇ ਲੋਕਲ ਕਮੇਟੀ ਅਧੀਨ ਆਉਂਦੇ ਵੱਡਾ ਗੁਰਦੁਆਰਾ 'ਚ ਸਥਿਤੀ ਉਸ ਵੇਲੇ ਤਣਾਅਪੂਰਨ ਹੋ ਗਈ ਜਦੋਂ ਗੁਰਦੁਆਰਾ ਕਮੇਟੀ ਵਲੋਂ ਗ੍ਰੰਥੀ ਨੂੰ ਗੁਰਦੁਆਰੇ ਵਿਚੋਂ ਕੱਢਿਆ ਗਿਆ ਤਾਂ ਪਿੰਡ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਅੰਡਰ-25 ਮੁਕਾਬਲੇ (ਲੜਕੇ-ਲੜਕੀਆਂ) ਸਮਾਪਤ

ਤਰਨ ਤਾਰਨ, 23 ਅਕਤੂਬਰ (ਹਰਿੰਦਰ ਸਿੰਘ)- ਪੰਜਾਬ ਸਰਕਾਰ ਵਲੋਂ ਜ਼ਿਲ੍ਹਾ ਖੇਡ ਵਿਭਾਗ ਦੇ ਸਹਿਯੋਗ ਨਾਲ ਤੰਦਰੁਸਤ ਮਿਸ਼ਨ ਪੰਜਾਬ ਤਹਿਤ ਅੰਡਰ 25 ਸਾਲ (ਲੜਕੇ-ਲੜਕੀਆਂ) ਦਾ 9 ਗੇਮਾਂ ਦਾ ਟੂਰਨਾਮੈਂਟ ਤਰਨ ਤਾਰਨ ਜ਼ਿਲ੍ਹੇ ਦੇ ਵੱਖ-ਵੱਖ ਸਥਾਨਾਂ 'ਤੇ ਕਰਵਾਇਆ ਗਿਆ | ਜੇਤੂ ...

ਪੂਰੀ ਖ਼ਬਰ »

500 ਸਾਲਾ ਮਿਲਾਪ ਦਿਵਸ ਸਬੰਧੀ ਨਗਰ ਕੀਰਤਨ 28 ਨੂੰ

ਜਲੰਧਰ, 23 ਅਕਤੂਬਰ (ਹਰਵਿੰਦਰ ਸਿੰਘ ਫੁੱਲ)-ਬਾਬਾ ਬੁੱਢਾ ਸਾਹਿਬ ਜੀ ਦੇ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਰਮਦਾਸ ਦੀ ਧਰਤੀ 'ਤੇ ਮੱਝਾਂ ਚਾਰਦਿਆਂ ਦੇ ਹੋਏ ਮਿਲਾਪ ਨੂੰ 28 ਅਕਤੂਬਰ ਨੂੰ 500 ਸਾਲ ਹੋ ਰਹੇ ਹਨ | ਇਸ ਇਤਿਹਾਸਕ ਦਿਹਾੜੇ ਦੀ ਯਾਦ ਵਿਚ 28 ਅਕਤੂਬਰ ਨੂੰ 500 ਸਾਲਾ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਸੱਭਰਵਾਲ ਬਾਉਲੀ ਸਾਹਿਬ ਵਿਖੇ ਹੋਏ ਨਤਮਸਤਕ

ਗੋਇੰਦਵਾਲ ਸਾਹਿਬ 23 ਅਕਤੂਬਰ (ਵਰਿੰਦਰ ਸਿੰਘ ਰੰਧਾਵਾ)- ਜ਼ਿਲ੍ਹਾ ਤਰਨ ਤਾਰਨ ਦੇ ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਸੱਭਰਵਾਲ ਇਤਿਹਾਸਕ ਗੁਰਦੁਆਰਾ ਬਾਉਲੀ ਸਾਹਿਬ ਗੋਇੰਦਵਾਲ ਸਾਹਿਬ ਵਿਖੇ ਪਰਿਵਾਰ ਸਮੇਤ ਨਤਮਸਤਕ ਹੋਏ¢ ਇਸ ਮੌਕੇ ਉਨ੍ਹਾਾ ਵਲੋਂ ਕਰਵਾਏ ਗਏ ਅਖੰਡ ...

ਪੂਰੀ ਖ਼ਬਰ »

ਤਰਨ ਤਾਰਨ ਸ਼ਹਿਰ ਨੂੰ ਸਫ਼ਾਈ ਤੇ ਹੋਰ ਸਹੂਲਤਾਂ 'ਚ ਮੋਹਰੀ ਬਣਾਇਆ ਜਾ ਰਿਹੈ- ਭੋਲਾ ਸਿੱਧੂ

ਤਰਨ ਤਾਰਨ, 23 ਅਕਤੂਬਰ (ਹਰਿੰਦਰ ਸਿੰਘ, ਲਾਲੀ ਕੈਰੋਂ)- ਤਰਨ ਤਾਰਨ ਸ਼ਹਿਰ ਨੂੰ ਸਫ਼ਾਈ ਅਤੇ ਹੋਰ ਸੁੱਖ ਸਹੂਲਤਾਂ ਪਖੋਂ ਮੋਹਰੀ ਬਣਾਉਣ ਵਿਚ ਹਲਕਾ ਵਿਧਾਇਕ ਡਾ: ਧਰਮਬੀਰ ਅਗਨੀਹੋਤਰੀ ਵਲੋਂ ਹਰ ਪਖੋਂ ਪਹਿਲਕਦਮੀਆਂ ਕੀਤੀਆਂ ਜਾ ਰਹੀਆਂ ਹਨ | ਇਹ ਵਿਚਾਰ ਸੀ: ਕਾਂਗਰਸੀ ...

ਪੂਰੀ ਖ਼ਬਰ »

ਰੈੱਡ ਕਰਾਸ ਸੁਸਾਇਟੀ ਨੇ ਦਿੱਤੀ ਫਸਟਏਡ ਟ੍ਰੇਨਿੰਗ

ਤਰਨ ਤਾਰਨ, 23 ਅਕਤੂਬਰ (ਹਰਿੰਦਰ ਸਿੰਘ)- ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਸਭਰਵਾਲ ਦੇ ਦਿਸ਼ਾ ਨਿਰਦੇਸ਼ਾਂ ਤੇ ਅੱਜ ਦੂਸਰੇ ਦਿਨ ਦੀ ਫਸਟ ਏਡ ਟ੍ਰੇਨਿੰਗ ਦਿੱਤੀ ਗਈ, ਜਿਸ ਵਿਚ ਸਿਖਿਆਰਥੀਆਂ ਨੂੰ ਫਸਟ ਏਡ ਟ੍ਰੇਨਿੰਗ ਦੇ ਨਾਲ-ਨਾਲ ਖ਼ੂਨਦਾਨ ਕਰਨ ਤੇ ਨਸ਼ੇ ਤੋਂ ਦੂਰ ...

ਪੂਰੀ ਖ਼ਬਰ »

ਸਾਇਬਰ ਕਰਾਇਮ ਵਿਸ਼ੇ' ਤੇ ਸੈਮੀਨਰ ਕਰਵਾਇਆ

ਖਡੂਰ ਸਾਹਿਬ, 23 ਅਕਤੂਬਰ (ਮਾਨ ਸਿੰਘ)- ਅਕਾਲ ਪੁਰਖ ਕੀ ਫ਼ੌਜ਼ ਪਬਲਿਕ ਸਕੂਲ ਕੱਲ੍ਹਾ ਵਿਖੇ ਸਾਈਬਰ ਕਰਾਇਮ ਵਿਸ਼ੇ 'ਤੇ ਸੈਮੀਨਰ ਕਰਵਾਇਆ ਗਿਆ | ਇਸ ਮੌਕੇ ਸਕੂਲ ਮੁਖੀ ਰਵਿੰਦਰ ਕੌਰ, ਮੈਡਮ ਬਬੀਤਾ ਅਗਰਵਾਲ ਆਦਿ ਵਲੋਂ ਸਾਈਬਰ ਕਰਾਇਮ ਵਿਸ਼ੇ 'ਤੇ ਵਿਸ਼ੇਸ਼ ਲੈਕਚਰ ਦੇ ਕੇ ...

ਪੂਰੀ ਖ਼ਬਰ »

ਇਤਿਹਾਸਕ ਨਗਰ ਚੋਹਲਾ ਸਾਹਿਬ ਦੀਆਂ ਟੁੱਟੀਆਂ ਸੜਕਾਂ ਤੇ ਅਕਸਰ ਬੰਦ ਰਹਿੰਦੇ ਸੀਵਰੇਜ ਤੋਂ ਲੋਕ ਪ੍ਰੇਸ਼ਾਨ

ਚੋਹਲਾ ਸਾਹਿਬ, 23 ਅਕਤੂਬਰ (ਬਲਵਿੰਦਰ ਸਿੰਘ)- ਇਤਿਹਾਸਕ ਨਗਰ ਚੋਹਲਾ ਸਾਹਿਬ, ਜਿਸ ਨੂੰ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਹੋਣ ਕਰਕੇ ਇਸ ਨਗਰ ਵਿਚ ਇਤਿਹਾਸਕ ਗੁਰਦੁਆਰਾ ਸਾਹਿਬ ਸੁਸ਼ੋਭਿਤ ਹਨ, ਜਿਥੇ ਰੋਜ਼ਾਨਾ ਆਸ ਪਾਸ ਦੇ ਦਰਜਨਾਂ ਪਿੰਡਾਂ ਦੇ ਲੋਕ ...

ਪੂਰੀ ਖ਼ਬਰ »

ਇਤਿਹਾਸਕ ਨਗਰ ਚੋਹਲਾ ਸਾਹਿਬ ਦੀਆਂ ਟੁੱਟੀਆਂ ਸੜਕਾਂ ਤੇ ਅਕਸਰ ਬੰਦ ਰਹਿੰਦੇ ਸੀਵਰੇਜ ਤੋਂ ਲੋਕ ਪ੍ਰੇਸ਼ਾਨ

ਚੋਹਲਾ ਸਾਹਿਬ, 23 ਅਕਤੂਬਰ (ਬਲਵਿੰਦਰ ਸਿੰਘ)- ਇਤਿਹਾਸਕ ਨਗਰ ਚੋਹਲਾ ਸਾਹਿਬ, ਜਿਸ ਨੂੰ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਹੋਣ ਕਰਕੇ ਇਸ ਨਗਰ ਵਿਚ ਇਤਿਹਾਸਕ ਗੁਰਦੁਆਰਾ ਸਾਹਿਬ ਸੁਸ਼ੋਭਿਤ ਹਨ, ਜਿਥੇ ਰੋਜ਼ਾਨਾ ਆਸ ਪਾਸ ਦੇ ਦਰਜਨਾਂ ਪਿੰਡਾਂ ਦੇ ਲੋਕ ...

ਪੂਰੀ ਖ਼ਬਰ »

ਗੁਰਦੁਆਰਾ ਖੜ੍ਹੇ ਦਾ ਖ਼ਾਲਸਾ ਵਿਖੇ ਧਾਰਮਿਕ ਸਮਾਗਮ 24 ਤੋਂ

ਸਰਹਾਲੀ ਕਲਾਂ, 23 ਅਕਤੂਬਰ (ਅਜੈ ਸਿੰਘ ਹੁੰਦਲ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਖੜ੍ਹੇ ਦਾ ਖ਼ਾਲਸਾ ਖ਼ੂਹ ਕਵੀਰਾਜ ਭਾਈ ਧੰਨਾ ਸਿੰਘ ਜੀ ਵਿਖੇ ਸਾਲਾਨਾ ਧਾਰਮਿਕ ਸਮਾਗਮ ਕਰਵਾਏ ਜਾ ਰਹੇ ਹਨ | ਇਸ ਬਾਰੇ ਜਾਣਕਾਰੀ ਦਿੰਦਿਆਂ ਭਾਈ ...

ਪੂਰੀ ਖ਼ਬਰ »

ਡੀ. ਸੀ. ਤੇ ਐੱਸ.ਐੱਸ.ਪੀ. ਵਲੋਂ ਸਬ-ਜੇਲ੍ਹ ਪੱਟੀ ਦਾ ਅਚਨਚੇਤ ਦੌਰਾ

ਪੱਟੀ, 23 ਅਕਤੂਬਰ (ਪ੍ਰਭਾਤ ਮੌਗਾ, ਅਵਤਾਰ ਸਿੰਘ)- ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਸੱਭਰਵਾਲ ਤੇ ਐੱਸ.ਐੱਸ.ਪੀ. ਦਰਸ਼ਨ ਸਿੰਘ ਮਾਨ ਨੇ ਅੱਜ ਸਬ-ਜੇਲ੍ਹ ਪੱਟੀ ਦਾ ਅਚਨਚੇਤ ਦੌਰਾ ਕੀਤਾ ਤੇ ਜੇਲ੍ਹ ਵਿਚ ਬੰਦ ਕੈਦੀਆਂ ਤੇ ਹਵਾਲਾਤੀਆਂ ਦੀਆਂ ਮੁਸ਼ਕਿਲਾਂ ਸੁਣੀਆਂ | ਇਸ ...

ਪੂਰੀ ਖ਼ਬਰ »

ਤਿੰਨ ਰੋਜ਼ਾ ਧਾਲੀਵਾਲ ਕਬੱਡੀ ਕੱਪ 9 ਤੋਂ

ਪੱਟੀ, 23 ਅਕਤੂਬਰ (ਅਵਤਾਰ ਸਿੰਘ ਖਹਿਰਾ)- ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਮਹਾਰਾਜ ਜੀ ਦੇ ਬੰਦੀਛੋੜ ਦਿਵਸ ਨੂੰ ਸਮਰਪਿਤ ਤੇ ਮਰਹੂਮ ਕਬੱਡੀ ਖਿਡਾਰੀ ਮੋਹਣ ਸਿੰਘ ਧਾਲੀਵਾਲ ਯਾਦਗਾਰੀ ਕਬੱਡੀ ਕੱਪ 9, 10, 11 ਨਵੰਬਰ ਨੂੰ ਬਾਬਾ ਭਜਾਣਾ ਸਾਹਿਬ ਜੀ ਧਾਲੀਵਾਲ ਵਿਖੇ ਕਰਵਾਇਆ ...

ਪੂਰੀ ਖ਼ਬਰ »

ਗੁਰਦੁਆਰਾ ਬੀਬੀ ਰਜਨੀ ਜੀ ਵਿਖੇ ਸਾਲਾਨਾ ਗੁਰਮਤਿ ਸਮਾਗਮ ਕਰਵਾਇਆ

ਪੱਟੀ, 23 ਅਕਤੂਬਰ (ਅਵਤਾਰ ਸਿੰਘ ਖਹਿਰਾ)- ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਅੰਮਿ੍ਤਸਰ-ਤਰਨ ਤਾਰਨ ਜ਼ੋਨ ਵਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਖੇਤਰ ਪੱਟੀ ਵਿਚ ਗੁਰਦੁਆਰਾ ਬੀਬੀ ਰਜਨੀ ਜੀ ਵਿਖੇ ਸਾਲਾਨਾ ਗੁਰਮਤਿ ਸਮਾਗਮ ਕਰਵਾਇਆ ਗਿਆ, ...

ਪੂਰੀ ਖ਼ਬਰ »

ਗੁਰਦੁਆਰਾ ਬੀਬੀ ਰਜਨੀ ਜੀ ਵਿਖੇ ਸਾਲਾਨਾ ਗੁਰਮਤਿ ਸਮਾਗਮ ਕਰਵਾਇਆ

ਪੱਟੀ, 23 ਅਕਤੂਬਰ (ਅਵਤਾਰ ਸਿੰਘ ਖਹਿਰਾ)- ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਅੰਮਿ੍ਤਸਰ-ਤਰਨ ਤਾਰਨ ਜ਼ੋਨ ਵਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਖੇਤਰ ਪੱਟੀ ਵਿਚ ਗੁਰਦੁਆਰਾ ਬੀਬੀ ਰਜਨੀ ਜੀ ਵਿਖੇ ਸਾਲਾਨਾ ਗੁਰਮਤਿ ਸਮਾਗਮ ਕਰਵਾਇਆ ਗਿਆ, ...

ਪੂਰੀ ਖ਼ਬਰ »

ਗੁਰਦੁਆਰਾ ਚੁਬੱਚਾ ਸਾਹਿਬ ਵਿਖੇ ਗੁਰਮਤਿ ਸਮਾਗਮ ਕਰਵਾਇਆ

ਸਰਹਾਲੀ ਕਲਾਂ, 23 ਅਕਤੂਬਰ (ਅਜੈ ਸਿੰਘ ਹੁੰਦਲ)- ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਤਾਗੱਦੀ ਦਿਵਸ ਨੂੰ ਸਮਰਪਿਤ ਸਾਲਾਨਾ ਗੁਰਮਤਿ ਸਮਾਗਮ ਗੁਰਦੁਆਰਾ ਚੁਬੱਚਾ ਸਾਹਿਬ ਪਾਤਸ਼ਾਹੀ ਪੰਜਵੀਂ ਪਿੰਡ ਸਰਹਾਲੀ ਵਿਖੇ ਕਰਵਾਏ ਗਏ | ਇਨ੍ਹਾਂ ਸਮਾਗਮਾਂ ਸਮੇਂ ਦੋ ਰੋਜ਼ਾ ...

ਪੂਰੀ ਖ਼ਬਰ »

ਕੋਟਪਾ ਐਕਟ ਦੀ ਉਲੰਘਣਾ ਕਰਨ ਵਾਲਿਆਂ ਦੇ ਚਲਾਣ ਕੱਟੇ

ਪੱਟੀ, 23 ਅਕਤੂਬਰ (ਪ੍ਰਭਾਤ ਮੌਗਾ)- ਸਿਵਲ ਸਰਜਨ ਡਾ. ਸ਼ਮਸ਼ੇਰ ਸਿੰਘ ਦੇ ਦਿਸ਼ਾ ਨਿਰਦੇਸ਼ਾ ਤਹਿਤ ਤੇ ਸੀਨੀ: ਮੈਡੀਕਲ ਅਫ਼ਸਰ ਡਾ. ਪਵਨ ਕੁਮਾਰ ਅਗਰਵਾਲ ਦੀ ਅਗਵਾਈ ਹੇਠ ਬਲਾਕ ਪੱਧਰੀ ਟਾਕਸ ਫੋਰਸ ਟੀਮ ਵਲੋਂ ਬਲਾਕ ਕੈਰੋਂ ਅਧੀਨ ਆਉਦੇ ਪਿੰਡਾਂ 'ਚ ਕੀਤੀ ਗਈ ਚੈਕਿੰਗ ...

ਪੂਰੀ ਖ਼ਬਰ »

ਪਿ੍ੰਸ ਧੁੰਨਾ 'ਸਰਬੱਤ ਦਾ ਭਲਾ ਟਰੱਸਟ' ਦੇ ਪ੍ਰਧਾਨ ਨਿਯੁਕਤ

ਪੱਟੀ 23 ਅਕਤੂਬਰ (ਕੁਲਵਿੰਦਰਪਾਲ ਸਿੰਘ ਕਾਲੇਕੇ)- ਸਰਬੱਤ ਦਾ ਭਲਾ ਟਰੱਸਟ ਸਮਾਜ ਸੇਵਾ ਦੇ ਖੇਤਰ ਵਿਚ ਆਪਣੀ ਵਿਲੱਖਣ ਪਛਾਣ ਬਣਾ ਚੁੱਕੀ ਹੈ | ਡਾਕਟਰ ਐੱਸ. ਪੀ. ਓਬਰਾਏ ਵਲੋਂ ਚਲਾਈ ਜਾ ਰਹੀ ਇਸ ਸੰਸਥਾ ਵਲੋਂ ਪੂਰੇ ਵਿਸ਼ਵ ਅੰਦਰ ਸਮਾਜ ਸੇਵਾ ਦੇ ਕਾਰਜ ਕੀਤੇ ਜਾ ਰਹੇ ਹਨ | ...

ਪੂਰੀ ਖ਼ਬਰ »

ਸਿਵਲ ਸਰਜਨ ਨੇ ਟੀ. ਬੀ. ਦੇ ਮਰੀਜ਼ਾਂ ਨੂੰ ਪੰਜੀਰੀ ਦੇ ਪੈਕੇਟ ਵੰਡੇ

ਤਰਨ ਤਾਰਨ, 23 ਅਕਤੂਬਰ (ਗੁਰਪ੍ਰੀਤ ਕੱਦਗਿੱਲ)- ਆਰ.ਐੱਨ.ਟੀ.ਸੀ.ਪੀ. ਸਕੀਮ ਤਹਿਤ ਜ਼ਿਲ੍ਹਾ ਟੀ.ਬੀ. ਕੇਂਦਰ ਤਰਨ ਤਾਰਨ ਵਿਖੇ ਸਿਵਲ ਸਰਜਨ ਡਾ: ਸਮਸ਼ੇਰ ਸਿੰਘ ਸੀਨੀਅਰ ਮੈਡੀਕਲ ਅਫ਼ਸਰ ਰੋਹਿਤ ਮਹਿਤਾ ਅਤੇ ਜ਼ਿਲ੍ਹਾ ਟੀ.ਬੀ. ਅਫ਼ਸਰ ਡਾ: ਵਿਸ਼ਾਲ ਵਰਮਾ, ਐੱਸ.ਡੀ.ਪੀ.ਐੱਸ. ...

ਪੂਰੀ ਖ਼ਬਰ »

ਪੰਜ ਵਿਅਕਤੀ ਭਗੌੜੇ ਐਲਾਨੇ

ਤਰਨ ਤਾਰਨ, 23 ਅਕਤੂਬਰ (ਹਰਿੰਦਰ ਸਿੰਘ)- ਥਾਣਾ ਸਦਰ ਤਰਨ ਤਾਰਨ ਦੀ ਪੁਲਿਸ ਨੇ ਅਦਾਲਤ 'ਚ ਚੱਲ ਰਹੇ ਕੇਸ ਦੌਰਾਨ ਹਾਜ਼ਰ ਨਾ ਹੋਣ 'ਤੇ ਅਦਾਲਤ ਵਲੋਂ ਪੰਜ ਵਿਅਕਤੀਆਂ ਨੂੰ ਭਗੌੜੇ ਐਲਾਨਣ ਤੋਂ ਬਾਅਦ ਉਨ੍ਹਾਂ ਖਿਲਾਫ਼ ਕੇਸ ਦਰਜ ਕਰਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ...

ਪੂਰੀ ਖ਼ਬਰ »

ਬਾਬਾ ਬੁੁੱਢਾ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ

ਝਬਾਲ, 23 ਅਕਤੂਬਰ (ਸੁਖਦੇਵ ਸਿੰਘ, ਸਰਬਜੀਤ ਸਿੰਘ)- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਪਹਿਲੇ ਹੈੱਡ ਗੰ੍ਰਥੀ ਬ੍ਰਹਮ ਗਿਆਨੀ ਬਾਬਾ ਬੁੱਢਾ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਵਿਖੇ ਧਾਰਿਮਕ ਸਮਾਗਮ ਕਰਵਾਇਆ ਗਿਆ | ਸ੍ਰੀ ਅਖੰਡ ...

ਪੂਰੀ ਖ਼ਬਰ »

ਗੁਰਦੁਆਰਾ ਗੁਰੂ ਨਾਨਕ ਪੜ੍ਹਾਓ ਸਾਹਿਬ ਵਿਖੇ ਨਵੇਂ ਗ੍ਰੰਥੀ ਦੀ ਕਮੇਟੀ ਵਲੋਂ ਨਿਯੁਕਤੀ

ਫਤਿਆਬਾਦ, 23 ਅਕਤੂਬਰ (ਧੂੰਦਾ)- ਕਸਬਾ ਫਤਿਆਬਾਦ ਸਥਿਤ ਗੁਰਦੁਆਰਾ ਗੁਰੂ ਨਾਨਕ ਪੜ੍ਹਾਓ ਸਾਹਿਬ ਵਿਖੇ ਪਿਛਲੇ ਦਿਨੀਂ ਇਕ ਅਗਿਆਤ ਚਿੱਠੀ ਦੇ ਅਧਾਰ 'ਤੇ ਗੁਰਦੁਆਰਾ ਕਮੇਟੀ ਵਲੋਂ ਫਾਰਗ ਕੀਤੇ ਦੋਵੇਂ ਗ੍ਰੰਥੀਆਂ ਜਸਕਰਨ ਸਿੰਘ ਤੇ ਰਣਬੀਰ ਸਿੰਘ ਵਲੋਂ ਪਿਛਲੇ ਦਿਨੀਂ ...

ਪੂਰੀ ਖ਼ਬਰ »

ਗੁਰਦੁਆਰਾ ਗੁਰੂ ਨਾਨਕ ਪੜ੍ਹਾਓ ਸਾਹਿਬ ਵਿਖੇ ਨਵੇਂ ਗ੍ਰੰਥੀ ਦੀ ਕਮੇਟੀ ਵਲੋਂ ਨਿਯੁਕਤੀ

ਫਤਿਆਬਾਦ, 23 ਅਕਤੂਬਰ (ਧੂੰਦਾ)- ਕਸਬਾ ਫਤਿਆਬਾਦ ਸਥਿਤ ਗੁਰਦੁਆਰਾ ਗੁਰੂ ਨਾਨਕ ਪੜ੍ਹਾਓ ਸਾਹਿਬ ਵਿਖੇ ਪਿਛਲੇ ਦਿਨੀਂ ਇਕ ਅਗਿਆਤ ਚਿੱਠੀ ਦੇ ਅਧਾਰ 'ਤੇ ਗੁਰਦੁਆਰਾ ਕਮੇਟੀ ਵਲੋਂ ਫਾਰਗ ਕੀਤੇ ਦੋਵੇਂ ਗ੍ਰੰਥੀਆਂ ਜਸਕਰਨ ਸਿੰਘ ਤੇ ਰਣਬੀਰ ਸਿੰਘ ਵਲੋਂ ਪਿਛਲੇ ਦਿਨੀਂ ...

ਪੂਰੀ ਖ਼ਬਰ »

ਖੇਮਕਰਨ ਤੋਂ ਫਿਰੋਜ਼ਪੁਰ ਬੱਸ ਚੱਲਣ ਨਾਲ ਇਲਾਕਾ ਨਿਵਾਸੀ ਬਾਗੋ ਬਾਗ

ਅਮਰਕੋਟ, 23 ਅਕਤੂਬਰ (ਭੱਟੀ)- ਮਾਝੇ ਤੇ ਮਾਲਵੇ ਨੂੰ ਜੋੜਨ ਵਾਲੇ ਨਵੇਂ ਬਣੇ ਕੋਟ ਬੁੱਢਾ ਬੰਡਾਲਾ ਪੁੱਲ ਦਾ ਲਾਭ ਹੁਣ ਆਮ ਲੋਕਾਂ ਨੂੰ ਸਰਹੱਦੀ ਕਸਬੇ ਖੇਮਕਰਨ ਤੋਂ ਫਿਰੋਜ਼ਪੁਰ ਨੂੰ ਸਵੇਰੇ 7.40 ਤੇ ਪੰਜਾਬ ਰੋਡਵੇਜ਼ ਦੀ ਬੱਸ ਚੱਲਣ ਨਾਲ ਪ੍ਰਾਪਤ ਹੋਵੇਗਾ | ਇਹ ਬੱਸ ...

ਪੂਰੀ ਖ਼ਬਰ »

ਪੈਨਸ਼ਨਰਜ਼ ਐਸੋਸੀਏਸ਼ਨ ਵਲੋਂ ਏ. ਡੀ. ਸੀ. ਨਾਲ ਮੀਟਿੰਗ

ਤਰਨ ਤਾਰਨ, 23 ਅਕਤੂਬਰ (ਹਰਿੰਦਰ ਸਿੰਘ)- ਜ਼ਿਲ੍ਹਾ ਤਰਨ ਤਾਰਨ ਦੇ ਅਧਿਆਪਕ ਮਸਲਿਆਂ ਸਬੰਧੀ ਮੀਟਿੰਗ ਅਜੀਤ ਸਿੰਘ ਫਤਹਿ ਚੱਕ ਜ਼ਿਲ੍ਹਾ ਪ੍ਰਧਾਨ ਪੈਨਸ਼ਨਰਜ਼ ਐਾਡ ਸੀਨੀਅਰ ਸਿਟੀਜ਼ਨ ਵੈਲਫੇਅਰ ਐਸੋਸੀਏਸ਼ਨ ਜ਼ਿਲ੍ਹਾ ਤਰਨ ਤਾਰਨ ਦੀ ਪ੍ਰਧਾਨਗੀ ਵਿਚ ਡੀ. ਸੀ. ਦਫਤਰ ...

ਪੂਰੀ ਖ਼ਬਰ »

ਖੇਮਕਰਨ ਤੋਂ ਫਿਰੋਜ਼ਪੁਰ ਬੱਸ ਚੱਲਣ ਨਾਲ ਇਲਾਕਾ ਨਿਵਾਸੀ ਬਾਗੋ ਬਾਗ

ਅਮਰਕੋਟ, 23 ਅਕਤੂਬਰ (ਭੱਟੀ)- ਮਾਝੇ ਤੇ ਮਾਲਵੇ ਨੂੰ ਜੋੜਨ ਵਾਲੇ ਨਵੇਂ ਬਣੇ ਕੋਟ ਬੁੱਢਾ ਬੰਡਾਲਾ ਪੁੱਲ ਦਾ ਲਾਭ ਹੁਣ ਆਮ ਲੋਕਾਂ ਨੂੰ ਸਰਹੱਦੀ ਕਸਬੇ ਖੇਮਕਰਨ ਤੋਂ ਫਿਰੋਜ਼ਪੁਰ ਨੂੰ ਸਵੇਰੇ 7.40 ਤੇ ਪੰਜਾਬ ਰੋਡਵੇਜ਼ ਦੀ ਬੱਸ ਚੱਲਣ ਨਾਲ ਪ੍ਰਾਪਤ ਹੋਵੇਗਾ | ਇਹ ਬੱਸ ...

ਪੂਰੀ ਖ਼ਬਰ »

ਐੱਨ. ਐੱਸ. ਯੂ. ਆਈ. ਦੇ ਪ੍ਰਧਾਨ ਜਗਮੀਤ ਸਿੰਘ ਢਿੱਲੋਂ ਦਾ ਸਵਾਗਤ

ਝਬਾਲ, 23 ਅਕਤੂਬਰ (ਸਰਬਜੀਤ ਸਿੰਘ)- ਐੱਨ. ਐੱਸ. ਯੂ. ਆਈ. ਦੇ ਸੂਬਾ ਪ੍ਰਧਾਨ ਅਕਸ਼ੇ ਸ਼ਰਮਾ ਵਲੋਂ ਬੀਤੇ ਦਿਨੀਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ 'ਚ ਐੱਨ. ਐੱਸ. ਯੂ. ਆਈ. ਦੀ ਇਕਾਈ ਦਾ ਗਠਨ ਕਰਕੇ ਪ੍ਰਧਾਨ ਨਿਯੁਕਤ ਕੀਤੇ ਗਏ ਜਗਮੀਤ ਸਿੰਘ ਢਿੱਲੋਂ ਗੰਡੀਵਿੰਡ ਦਾ ...

ਪੂਰੀ ਖ਼ਬਰ »

ਪੈਨਸ਼ਨਰਜ਼ ਐਸੋਸੀਏਸ਼ਨ ਵਲੋਂ ਏ. ਡੀ. ਸੀ. ਨਾਲ ਮੀਟਿੰਗ

ਤਰਨ ਤਾਰਨ, 23 ਅਕਤੂਬਰ (ਹਰਿੰਦਰ ਸਿੰਘ)- ਜ਼ਿਲ੍ਹਾ ਤਰਨ ਤਾਰਨ ਦੇ ਅਧਿਆਪਕ ਮਸਲਿਆਂ ਸਬੰਧੀ ਮੀਟਿੰਗ ਅਜੀਤ ਸਿੰਘ ਫਤਹਿ ਚੱਕ ਜ਼ਿਲ੍ਹਾ ਪ੍ਰਧਾਨ ਪੈਨਸ਼ਨਰਜ਼ ਐਾਡ ਸੀਨੀਅਰ ਸਿਟੀਜ਼ਨ ਵੈਲਫੇਅਰ ਐਸੋਸੀਏਸ਼ਨ ਜ਼ਿਲ੍ਹਾ ਤਰਨ ਤਾਰਨ ਦੀ ਪ੍ਰਧਾਨਗੀ ਵਿਚ ਡੀ. ਸੀ. ਦਫਤਰ ...

ਪੂਰੀ ਖ਼ਬਰ »

ਸੜਕਾਂ ਦਾ ਅਧੂਰਾ ਛੱਡਿਆ ਕੰਮ ਲੋਕਾਂ ਲਈ ਬਣਿਆ ਜੀਅ ਦਾ ਜੰਜਾਲ

ਹਰੀਕੇ ਪੱਤਣ, 23 ਅਕਤੂਬਰ (ਸੰਜੀਵ ਕੁੰਦਰਾ)- ਪਿਛਲੇ ਕੁੱਝ ਸਾਲਾਂ ਤੋਂ ਿਲੰਕ ਸੜਕਾਂ ਦੀ ਖ਼ਸਤਾ ਹਾਲਤ ਦਾ ਸੰਤਾਪ ਭੋਗ ਰਹੇ ਲੋਕਾਂ ਨੂੰ ਮੁਰੰਮਤ ਦਾ ਕੰਮ ਸ਼ੁਰੂ ਹੋਣ ਤੋਂ ਬਾਅਦ ਕੁੱਝ ਰਾਹਤ ਮਹਿਸੂਸ ਹੋਈ ਸੀ ਕਿ ਹੁਣ ਜਲਦ ਹੀ ਸੜਕਾਂ ਦੀ ਹਾਲਤ ਸੁਧਰ ਜਾਵੇਗੀ, ਪਰ ਸਗੋਂ ...

ਪੂਰੀ ਖ਼ਬਰ »

ਸੜਕਾਂ ਦਾ ਅਧੂਰਾ ਛੱਡਿਆ ਕੰਮ ਲੋਕਾਂ ਲਈ ਬਣਿਆ ਜੀਅ ਦਾ ਜੰਜਾਲ

ਹਰੀਕੇ ਪੱਤਣ, 23 ਅਕਤੂਬਰ (ਸੰਜੀਵ ਕੁੰਦਰਾ)- ਪਿਛਲੇ ਕੁੱਝ ਸਾਲਾਂ ਤੋਂ ਿਲੰਕ ਸੜਕਾਂ ਦੀ ਖ਼ਸਤਾ ਹਾਲਤ ਦਾ ਸੰਤਾਪ ਭੋਗ ਰਹੇ ਲੋਕਾਂ ਨੂੰ ਮੁਰੰਮਤ ਦਾ ਕੰਮ ਸ਼ੁਰੂ ਹੋਣ ਤੋਂ ਬਾਅਦ ਕੁੱਝ ਰਾਹਤ ਮਹਿਸੂਸ ਹੋਈ ਸੀ ਕਿ ਹੁਣ ਜਲਦ ਹੀ ਸੜਕਾਂ ਦੀ ਹਾਲਤ ਸੁਧਰ ਜਾਵੇਗੀ, ਪਰ ਸਗੋਂ ...

ਪੂਰੀ ਖ਼ਬਰ »

ਵਿਕਾਸ ਮੰਚ ਵਲੋਂ ਕਰਵਾਏ ਜਾ ਰਹੇ ਫੁੱਟਬਾਲ ਟੂਰਨਾਮੈਂਟ ਦੇ ਤੀਸਰੇ ਦਿਨ ਪੁੱਜੀਆਂ ਵੱਖ-ਵੱਖ ਸ਼ਖ਼ਸੀਅਤਾਂ

ਤਰਨ ਤਾਰਨ, 23 ਅਕਤੂਬਰ (ਗੁਰਪ੍ਰੀਤ ਸਿੰਘ ਕੱਦਗਿੱਲ)- ਪੰਜਾਬ ਦੇ ਨੌਜਵਾਨਾਂ ਵਿਚ ਖੇਡਾਂ ਪ੍ਰਤੀ ਉਤਸ਼ਾਹ ਪੈਦਾ ਕਰਕੇ ਉਨ੍ਹਾਂ ਨੂੰ ਨਸ਼ਿਆਂ ਦੀ ਦਲਦਲ ਵਿਚੋਂ ਕੱਢਣ ਲਈ ਵਿਕਾਸ ਮੰਚ ਪੰਜਾਬ ਤੇ ਕੁੰਦਨ ਸਿੰਘ ਸੋਹਲ ਕਰਮ ਸਿੰਘ ਸੋਹਲ ਯਾਦਗਰੀ ਟਰੱਸਟ ਵਲੋਂ ਮਿਤੀ 21 ...

ਪੂਰੀ ਖ਼ਬਰ »

ਵਿਕਾਸ ਮੰਚ ਵਲੋਂ ਕਰਵਾਏ ਜਾ ਰਹੇ ਫੁੱਟਬਾਲ ਟੂਰਨਾਮੈਂਟ ਦੇ ਤੀਸਰੇ ਦਿਨ ਪੁੱਜੀਆਂ ਵੱਖ-ਵੱਖ ਸ਼ਖ਼ਸੀਅਤਾਂ

ਤਰਨ ਤਾਰਨ, 23 ਅਕਤੂਬਰ (ਗੁਰਪ੍ਰੀਤ ਸਿੰਘ ਕੱਦਗਿੱਲ)- ਪੰਜਾਬ ਦੇ ਨੌਜਵਾਨਾਂ ਵਿਚ ਖੇਡਾਂ ਪ੍ਰਤੀ ਉਤਸ਼ਾਹ ਪੈਦਾ ਕਰਕੇ ਉਨ੍ਹਾਂ ਨੂੰ ਨਸ਼ਿਆਂ ਦੀ ਦਲਦਲ ਵਿਚੋਂ ਕੱਢਣ ਲਈ ਵਿਕਾਸ ਮੰਚ ਪੰਜਾਬ ਤੇ ਕੁੰਦਨ ਸਿੰਘ ਸੋਹਲ ਕਰਮ ਸਿੰਘ ਸੋਹਲ ਯਾਦਗਰੀ ਟਰੱਸਟ ਵਲੋਂ ਮਿਤੀ 21 ...

ਪੂਰੀ ਖ਼ਬਰ »

ਪ੍ਰਗਟ ਦਿਵਸ ਸਬੰਧੀ ਫਤਿਆਬਾਦ ਵਿਖੇ ਸ਼ੋਭਾ ਯਾਤਰਾ ਸਜਾਈ

ਫਤਿਆਬਾਦ, 23 ਅਕਤੂਬਰ (ਧੂੰਦਾ)- ਕਸਬਾ ਫਤਿਆਬਾਦ ਵਿਖੇ ਮਹਾਂਰਿਸ਼ੀ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਸਬੰਧੀ ਵਿਸ਼ਾਲ ਸ਼ੋਭਾ ਯਾਤਰਾ ਵਾਲਮੀਕਿ ਸਭਾ ਫਤਿਆਬਾਦ ਦੀ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਕੁਲਦੀਪ ਸਿੰਘ ਸੋਨੂੰ, ਸੁਖਦੇਵ ਰਾਜ ਸੁੱਚ, ਰਾਮ ਲੁਭਾਇਆ, ...

ਪੂਰੀ ਖ਼ਬਰ »

ਬ੍ਰਹਮ ਗਿਆਨੀ ਬਾਬਾ ਬੁੱਢਾ ਸਾਹਿਬ ਜੀ ਦਾ ਜਨਮ ਦਿਹਾੜਾ ਮਨਾਇਆ

ਧਿਆਨਪੁਰ, 23 ਅਕਤੂਬਰ (ਸਰਬਜੀਤ ਸਿੰਘ ਰਿਆੜ)- ਇਤਿਹਾਸਕ ਸਥਾਨਕ ਗੁਰਦੁਆਰਾ ਸ੍ਰੀ ਕੋਠੜੀ ਸਾਹਿਬ ਸ਼ਾਹਪੁਰ ਜਾਜਨ 'ਚ ਬ੍ਰਹਮ ਗਿਆਨੀ ਬਾਬਾ ਬੁੱਢਾ ਸਾਹਿਬ ਜੀ ਦਾ 512 ਸਾਲਾ ਜਨਮ ਦਿਹਾੜਾ ਬਾਬਾ ਸੇਵਾ ਸਿੰਘ ਜੀ ਕਾਰ ਸੇਵਾ ਖਡੂਰ ਸਾਹਿਬ ਅਤੇ ਸ਼ਾਹਪੁਰ ਜਾਜਨ ਦੀ ਸਮੂਹ ...

ਪੂਰੀ ਖ਼ਬਰ »

ਅਕਾਲੀ-ਭਾਜਪਾ ਸਰਕਾਰ ਲੋਕਾਂ ਨੂੰ ਯਾਦ ਆਉਣ ਲੱਗੀ- ਪਿੰਦੂ ਭਰੋਵਾਲ

ਤਰਨ ਤਾਰਨ, 23 ਅਕਤੂਬਰ (ਹਰਿੰਦਰ ਸਿੰਘ)- ਪਿਛਲੀ ਅਕਾਲੀ-ਭਾਜਪਾ ਸਰਕਾਰ ਦੀ ਸਰਕਾਰ ਵਲੋਂ 10 ਸਾਲਾਂ 'ਚ ਕਰਵਾਏ ਗਏ ਰਿਕਾਰਡ ਤੋੜ ਵਿਕਾਸ ਕਾਰਨ ਪੰਜਾਬ ਦਾ ਸਰਵਪੱਖੀ ਵਿਕਾਸ ਹੋਇਆ ਸੀ, ਪਰ ਪਿਛਲੇ ਡੇਢ ਸਾਲ ਤੋਂ ਪੰਜਾਬ ਦੀ ਵਾਗਡੋਰ ਸੰਭਾਲ ਰਹੀ ਕੈਪਟਨ ਦੀ ਅਗਵਾਈ ਵਾਲੀ ...

ਪੂਰੀ ਖ਼ਬਰ »

ਬ੍ਰਹਮ ਗਿਆਨੀ ਬਾਬਾ ਬੁੱਢਾ ਸਾਹਿਬ ਜੀ ਦਾ ਜਨਮ ਦਿਹਾੜਾ ਮਨਾਇਆ

ਧਿਆਨਪੁਰ, 23 ਅਕਤੂਬਰ (ਸਰਬਜੀਤ ਸਿੰਘ ਰਿਆੜ)- ਇਤਿਹਾਸਕ ਸਥਾਨਕ ਗੁਰਦੁਆਰਾ ਸ੍ਰੀ ਕੋਠੜੀ ਸਾਹਿਬ ਸ਼ਾਹਪੁਰ ਜਾਜਨ 'ਚ ਬ੍ਰਹਮ ਗਿਆਨੀ ਬਾਬਾ ਬੁੱਢਾ ਸਾਹਿਬ ਜੀ ਦਾ 512 ਸਾਲਾ ਜਨਮ ਦਿਹਾੜਾ ਬਾਬਾ ਸੇਵਾ ਸਿੰਘ ਜੀ ਕਾਰ ਸੇਵਾ ਖਡੂਰ ਸਾਹਿਬ ਅਤੇ ਸ਼ਾਹਪੁਰ ਜਾਜਨ ਦੀ ਸਮੂਹ ...

ਪੂਰੀ ਖ਼ਬਰ »

ਅਕਾਲੀ-ਭਾਜਪਾ ਸਰਕਾਰ ਲੋਕਾਂ ਨੂੰ ਯਾਦ ਆਉਣ ਲੱਗੀ- ਪਿੰਦੂ ਭਰੋਵਾਲ

ਤਰਨ ਤਾਰਨ, 23 ਅਕਤੂਬਰ (ਹਰਿੰਦਰ ਸਿੰਘ)- ਪਿਛਲੀ ਅਕਾਲੀ-ਭਾਜਪਾ ਸਰਕਾਰ ਦੀ ਸਰਕਾਰ ਵਲੋਂ 10 ਸਾਲਾਂ 'ਚ ਕਰਵਾਏ ਗਏ ਰਿਕਾਰਡ ਤੋੜ ਵਿਕਾਸ ਕਾਰਨ ਪੰਜਾਬ ਦਾ ਸਰਵਪੱਖੀ ਵਿਕਾਸ ਹੋਇਆ ਸੀ, ਪਰ ਪਿਛਲੇ ਡੇਢ ਸਾਲ ਤੋਂ ਪੰਜਾਬ ਦੀ ਵਾਗਡੋਰ ਸੰਭਾਲ ਰਹੀ ਕੈਪਟਨ ਦੀ ਅਗਵਾਈ ਵਾਲੀ ...

ਪੂਰੀ ਖ਼ਬਰ »

ਹੈਰੋਇਨ ਦੇ ਕੇਸ 'ਚੋਂ ਤਿੰਨ ਵਿਅਕਤੀ ਬਰੀ

ਤਰਨ ਤਾਰਨ, 23 ਅਕਤੂਬਰ (ਹਰਿੰਦਰ ਸਿੰਘ)- ਅਡੀਸ਼ਨਲ ਸੈਸ਼ਨ ਜੱਜ ਬਿਸ਼ਨ ਸਰੂਪ ਦੀ ਅਦਾਲਤ ਨੇ ਦਿਲਬਾਗ ਸਿੰਘ, ਕੁਲਦੀਪ ਸਿੰਘ, ਹਰਜਿੰਦਰ ਸਿੰਘ ਵਲੋਂ ਪੇਸ਼ ਹੋਏ ਵਕੀਲ ਜੇ. ਐੱਸ. ਢਿੱਲੋਂ ਦੀਆਂ ਦਲੀਲਾਂ ਅਤੇ ਬਹਿਸ ਨਾਲ ਸਹਿਮਤ ਹੁੰਦੇ ਹੋਏ ਉਕਤ ਤਿੰਨਾਂ ਵਿਅਕਤੀਆਂ ਨੂੰ 1 ...

ਪੂਰੀ ਖ਼ਬਰ »

ਕਾਾਗਰਸੀ ਆਗੂ ਨੇ ਅਦਾਲਤ ਦੇ ਹੁਕਮਾਂ ਿਖ਼ਲਾਫ਼ ਮਿੱਲ 'ਚ ਦਾਖ਼ਲ ਹੋ ਕੇ ਝੋਨਾ ਕੱਟਿਆ, ਪ੍ਰਸ਼ਾਸਨ ਬਣਿਆ ਮੂਕ ਦਰਸ਼ਕ

ਗੋਇੰਦਵਾਲ ਸਾਹਿਬ, 23 ਅਕਤੂਬਰ (ਵਰਿੰਦਰ ਸਿੰਘ ਰੰਧਾਵਾ)- ਗੋਇੰਦਵਾਲ ਸਾਹਿਬ ਸਨਅਤੀ ਕੇਂਦਰ ਵਿਖੇ ਸਥਿਤ ਆਰੀਹੰਤ ਧਾਗਾ ਮਿੱਲ ਜੋ ਕਿ ਪਿਛਲੇ ਕੁਝ ਦਿਨਾਾ ਤੋਂ ਚਰਚਾ ਵਿਚ ਚੱਲ ਰਹੀ ਹੈ¢ ਇਸ ਮਿਲ ਵਿਚ ਕਸਬੇ ਦੇ ਇਕ ਕਾਗਰਸੀ ਆਗੂ ਵਲੋਂ ਨਾਜਾਇਜ਼ ਤੌਰ 'ਤੇ ਲਗਾਈ ਝੋਨੇ ਦੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX