ਤਾਜਾ ਖ਼ਬਰਾਂ


ਅੱਜ ਦਾ ਵਿਚਾਰ
. . .  7 minutes ago
ਉੜੀਸ਼ਾ : ਕਟਕ 'ਚ ਬੱਸ ਨਦੀ 'ਚ ਡਿੱਗੀ , 7 ਦੀ ਮੌਤ
. . .  1 day ago
1984 ਦੇ ਸਿੱਖ ਕਤਲੇਆਮ ਸੰਬੰਧੀ ਅਦਾਲਤ ਦੇ ਆਏ ਫ਼ੈਸਲੇ ਦਾ ਕੈਪਟਨ ਵੱਲੋਂ ਸਵਾਗਤ
. . .  1 day ago
ਚੰਡੀਗੜ੍ਹ, 20 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 1984 ਦੇ ਸਿੱਖ ਕਤਲੇਆਮ ਸੰਬੰਧਿਤ ਮਾਮਲੇ 'ਚ ਪਟਿਆਲਾ ਹਾਊਸ ਕੋਰਟ ਵੱਲੋਂ ਯਸ਼ਪਾਲ ਸਿੰਘ ਨੂੰ ਫਾਂਸੀ ਦੀ ਸਜਾ ਅਤੇ ਨਰੇਸ਼ ਸ਼ਹਿਰਾਵਤ ਨੂੰ ਉਮਰ ਕੈਦ ਦੀ ਸਜ਼ਾ ਸੁਣਾਏ ਜਾਣ ਦਾ ਸਵਾਗਤ....
ਫੂਡ ਪ੍ਰੋਸੈਸਿੰਗ ਵਿਭਾਗ ਲਈ ਹੋਈ ਓ.ਪੀ. ਸੋਨੀ ਦੀ ਨਿਯੁਕਤੀ
. . .  1 day ago
ਚੰਡੀਗੜ੍ਹ, 20 ਨਵੰਬਰ (ਹਰਕਵਲ ਜੀਤ ਸਿੰਘ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ 'ਚ ਉਦਯੋਗਿਕ ਵਿਕਾਸ ਨੂੰ ਹੋਰ ਸੁਵਿਧਾਜਨਕ ਬਣਾਉਣ ਦੇ ਲਈ ਵਾਤਾਵਰਨ ਦਾ ਵਿਭਾਗ ਸਿੱਖਿਆ ਮੰਤਰੀ ਓ.ਪੀ. ਸੋਨੀ ਕੋਲੋਂ ਲੈ ਕੇ ਆਪਣੇ ਕੋਲ ਰੱਖ...
ਅਣਪਛਾਤੇ ਵਿਅਕਤੀਆਂ ਵੱਲੋਂ ਆਪ ਦੇ ਜ਼ਿਲ੍ਹਾ ਪ੍ਰਧਾਨ 'ਤੇ ਜਾਨਲੇਵਾ ਹਮਲਾ
. . .  1 day ago
ਅੰਮ੍ਰਿਤਸਰ, 20 ਨਵੰਬਰ (ਰੇਸ਼ਮ)- ਅੰਮ੍ਰਿਤਸਰ ਦੇ ਛਹਿਰਟਾ ਇਲਾਕੇ 'ਚ ਅੱਜ ਸ਼ਾਮ ਆਮ ਆਦਮੀ ਪਾਰਟੀ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਸੁਰੇਸ਼ ਸ਼ਰਮਾ ਨੂੰ ਅਣਪਛਾਤੇ ਵਿਅਕਤੀਆਂ ਵੱਲੋਂ ਤਿੰਨ ਗੋਲੀਆਂ ਮਾਰੇ ਜਾਣ ਦੀ ਸੂਚਨਾ ਮਿਲੀ ਹੈ । ਗੋਲੀਆਂ ਲੱਗਣ ਕਾਰਨ ਗੰਭੀਰ ....
ਉੜੀਸ਼ਾ ਸਰਕਾਰ ਵੱਲੋਂ ਮਹਿਲਾਵਾਂ ਦੇ ਰਾਖਵੇਂਕਰਨ ਸੰਬੰਧੀ ਵਿਧਾਨਸਭਾ 'ਚ ਮਤਾ ਪੇਸ਼
. . .  1 day ago
ਭੁਵਨੇਸ਼ਵਰ, 20 ਨਵੰਬਰ- ਉੜੀਸ਼ਾ ਸਰਕਾਰ ਵੱਲੋਂ ਮਹਿਲਾਵਾਂ ਨੂੰ 33 ਫ਼ੀਸਦੀ ਰਾਖਵਾਂਕਰਨ ਦੇਣ ਸੰਬੰਧੀ ਵਿਧਾਨਸਭਾ 'ਚ ਇਕ ਮਤਾ ਪੇਸ਼ ਕੀਤਾ ਗਿਆ....
ਐਸ.ਆਈ. ਦੀ ਹੱਤਿਆ 'ਚ ਸ਼ਾਮਲ ਇਕ ਅੱਤਵਾਦੀ ਗ੍ਰਿਫ਼ਤਾਰ
. . .  1 day ago
ਨਵੀਂ ਦਿੱਲੀ, 20 ਨਵੰਬਰ- ਕਸ਼ਮੀਰ 'ਚ ਪਿਛਲੇ ਦਿਨੀਂ ਇਕ ਸਬ-ਇੰਸਪੈਕਟਰ ਦੀ ਹੋਈ ਹੱਤਿਆ ਦੇ ਮਾਮਲੇ 'ਚ ਦਿਲੀ ਪੁਲਿਸ ਨੂੰ ਇਕ ਵੱਡੀ ਸਫਲਤਾ ਮਿਲੀ ਹੈ। ਪੁਲਿਸ ਨੇ ਸਬ ਇੰਸਪੈਕਟਰ ਇਮਤਿਆਤ ਅਹਿਮਦ ਦੀ ਹੱਤਿਆ 'ਚ ਸ਼ਾਮਲ ਇਕ ਅੱਤਵਾਦੀ ਨੂੰ ਰਾਜਧਾਨੀ ....
ਦੇਸ਼ ਧ੍ਰੋਹ ਮਾਮਲੇ 'ਚ ਹਾਰਦਿਕ ਪਟੇਲ ਸਮੇਤ ਦੋ ਖ਼ਿਲਾਫ਼ ਦੋਸ਼ ਤੈਅ
. . .  1 day ago
ਅਹਿਮਦਾਬਾਦ, 20 ਨਵੰਬਰ- ਗੁਜਰਾਤ ਦੇ ਅਹਿਮਦਾਬਾਦ ਦੀ ਇਕ ਅਦਾਲਤ 'ਚ ਦੇਸ਼ ਧ੍ਰੋਹ ਦ ਮਾਮਲੇ 'ਚ ਪਾਟੀਦਾਰ ਰਾਖਵਾਂਕਰਨ ਅੰਦੋਲਨ ਕਮੇਟੀ ਦੇ ਨੇਤਾ ਹਾਰਦਿਕ ਪਟੇਲ ਅਤੇ ਉਨ੍ਹਾਂ ਦੇ ਦੋ ਹੋਰ ਸਹਿਯੋਗੀਆਂ ਦਿਨੇਸ਼ ਅਤੇ ਚਿਰਾਗ਼ ਪਟੇਲ ਦੇ ਖ਼ਿਲਾਫ਼ ਅੱਜ ਦੋਸ਼ ਤੈਅ ....
ਲੁਧਿਆਣਾ ਅਗਨੀ ਕਾਂਡ : ਸਿੱਧੂ ਵੱਲੋਂ ਮ੍ਰਿਤਕ ਮੁਲਾਜ਼ਮਾਂ ਦੇ ਪੰਜ ਵਾਰਸਾਂ ਨੂੰ ਦਿੱਤੇ ਗਏ ਨੌਕਰੀ ਦੇ ਨਿਯੁਕਤੀ ਪੱਤਰ
. . .  1 day ago
ਚੰਡੀਗੜ੍ਹ, 20 ਨਵੰਬਰ- ਸਥਾਨਕ ਸੈਕਟਰ 35 ਸਥਿਤ ਪੰਜਾਬ ਮਿਊਸੀਪਲ ਭਵਨ ਵਿਖੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਲੁਧਿਆਣਾ ਅਗਨੀ ਕਾਂਡ 'ਚ ਮਾਰੇ ਗਏ ਪੰਜ ਅਧਿਕਾਰੀਆਂ/ਕਰਮਚਾਰੀਆਂ ਦੇ ਵਾਰਸਾਂ ਨੂੰ ਵਿਭਾਗ ਵਿਚ ਨੌਕਰੀ ਦਾ ....
ਵਰਧਾ ਹਾਦਸਾ : ਸਰਕਾਰ ਨੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ 5 ਲੱਖ ਰੁਪਏ ਦਾ ਮੁਆਵਜ਼ਾ ਦੇਣ ਦਾ ਕੀਤਾ ਐਲਾਨ
. . .  1 day ago
ਮੁੰਬਈ, 20 ਨਵੰਬਰ - ਮਹਾਰਾਸ਼ਟਰ ਦੇ ਵਰਧਾ ਜ਼ਿਲ੍ਹੇ ਦੇ ਫੂਲਗਾਂਵ 'ਚ ਫ਼ੌਜ ਦੇ ਆਰਮਜ਼ ਡੀਪੂ 'ਚ ਹੋਏ ਧਮਾਕੇ 'ਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨੂੰ ਮਹਾਰਾਸ਼ਟਰ ਸਰਕਾਰ ਨੇ 5 ਲੱਖ ਰੁਪਏ ਅਤੇ ਜ਼ਖਮੀਆਂ ਨੂੰ 2 ਲੱਖ ਰੁਪਏ ਦੇਣ ਦਾ ਐਲਾਨ ਕੀਤਾ ਗਿਆ....
ਸਾਹਮਣੇ ਆਈਆਂ ਦੀਪਵੀਰ ਦੇ ਮਹਿੰਦੀ-ਸੰਗੀਤ ਸਮੇਤ ਕੋਂਕਣੀ ਰਿਵਾਜ ਨਾਲ ਹੋਏ ਵਿਆਹ ਦੀਆਂ ਤਸਵੀਰਾਂ
. . .  1 day ago
ਮੁੰਬਈ, 20 ਨਵੰਬਰ - ਬਾਲੀਵੁੱਡ ਅਦਾਕਾਰ ਰਣਵੀਰ ਸਿੰਘ ਅਤੇ ਅਦਾਕਾਰਾ ਦੀਪਿਕਾ ਪਾਦੁਕੋਣ ਦੇ ਮਹਿੰਦੀ-ਸੰਗੀਤ ਸਮੇਤ ਕੋਂਕਣੀ ਰੀਤੀ-ਰਿਵਾਜਾਂ ਨਾਲ ਹੋਏ ਵਿਆਹ ਦੀਆਂ ਤਸਵੀਰਾਂ ਸਾਹਮਣੇ ਆ ਗਈਆਂ ਹਨ ਜਿਸ 'ਚ ਦੀਪਵੀਰ ਦੀ ਜੋੜੀ ਕੁੱਝ ਇਹੋ ਜਿਹੇ ਅੰਦਾਜ਼ 'ਚ ......
ਮਲੇਸ਼ੀਆ ਰਹਿੰਦੇ ਨੌਜਵਾਨ ਵੱਲੋਂ ਖ਼ੁਦਕੁਸ਼ੀ, ਪਰਿਵਾਰ 'ਚ ਸੋਗ ਦੀ ਲਹਿਰ
. . .  1 day ago
ਜ਼ੀਰਾ, 20 ਨਵੰਬਰ (ਜਗਤਾਰ ਸਿੰਘ ਮਨੇਸ)- ਰੁਜ਼ਗਾਰ ਦੀ ਭਾਲ 'ਚ ਮਲੇਸ਼ੀਆ ਗਏ ਇਕ ਨੌਜਵਾਨ ਵੱਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਏ ਜਾਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ, ਜਿਸ ਕਰ ਕੇ ਪਰਿਵਾਰ 'ਚ ਸੋਗ ਦੀ ਲਹਿਰ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ....
1984 ਸਿੱਖ ਕਤਲੇਆਮ ਮਾਮਲੇ 'ਚ ਯਸ਼ਪਾਲ ਨੂੰ ਫਾਂਸੀ ਤੇ ਸਹਿਰਾਵਤ ਨੂੰ ਉਮਰ ਕੈਦ ਦੀ ਸਜ਼ਾ
. . .  1 day ago
ਨਵੀਂ ਦਿੱਲੀ, 20 ਨਵੰਬਰ (ਜਗਤਾਰ ਸਿੰਘ) -1984 ਸਿੱਖ ਕਤਲੇਆਮ ਨਾਲ ਸੰਬੰਧਿਤ ਇਕ ਮਾਮਲੇ 'ਚ ਦੋਸ਼ੀ ਐਲਾਨੇ ਗਏ ਯਸ਼ਪਾਲ ਸਿੰਘ ਨੂੰ ਪਟਿਆਲਾ ਹਾਊਸ ਕੋਰਟ ਵੱਲੋਂ ਫਾਂਸੀ ਦੀ ਸਜਾ ਅਤੇ ਨਰੇਸ਼ ਸਹਿਰਾਵਤ ਨੂੰ ਉਮਰ ਕੈਦ ਦੀ ਸਜਾ ਸੁਣਾਈ ਗਈ....
ਸੁਖਪਾਲ ਖਹਿਰਾ ਵੱਲੋਂ ਹਿੰਸਕ ਘਟਨਾਵਾਂ ਬਾਰੇ ਸਫ਼ੈਦ ਪੱਤਰ ਜਾਰੀ ਕਰਨ ਦੀ ਮੰਗ
. . .  1 day ago
ਚੰਡੀਗੜ੍ਹ, 20 ਨਵੰਬਰ(ਅਜਾਇਬ ਔਜਲਾ)- ਆਪ ਦੇ ਬਾਗ਼ੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਪਿਛਲੇ ਸਮੇਂ ਦੌਰਾਨ ਵਾਪਰੀਆਂ ਹਿੰਸਕ ਘਟਨਾਵਾਂ ਬਾਰੇ ਸਫ਼ੈਦ ਪੱਤਰ ਜਾਰੀ ਕਰਨ ਦੀ ਮੰਗ ਕੀਤੀ ਹੈ। ਇਸ ਮੌਕੇ ਖਹਿਰਾ ਨੇ ਕਿਹਾ ਕਿ ਪੰਜਾਬ ਪੁਲਿਸ ਦੇ ਮੁਖੀ, ਮੁੱਖ....
ਕਾਦੀਆਂ ਖੇਤਰ ਦੇ ਆਗੂ ਅਕਾਲੀ ਦਲ 'ਚ ਸ਼ਾਮਲ
. . .  1 day ago
ਚੰਡੀਗੜ੍ਹ, 20 ਨਵੰਬਰ (ਵਿਕਰਮਜੀਤ ਸਿੰਘ ਮਾਨ) - ਕਾਦੀਆਂ ਹਲਕੇ ਦੇ ਉੱਘੇ ਆਗੂ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ 'ਚ ਪਾਰਟੀ 'ਚ ਸ਼ਾਮਲ ਹੋ ਗਏ ਹਨ। ਅਕਾਲੀ ਦਲ ਜਿਲ੍ਹਾ ਪ੍ਰਧਾਨ, ਗੁਰਦਾਸਪੁਰ ਗੁਰਬਚਨ ਸਿੰਘ ਬੱਬੇਹਾਲੀ ਦੇ ਯਤਨਾਂ...
ਦਿੱਲੀ ਸਕੱਤਰੇਤ 'ਚ ਅਣਪਛਾਤੇ ਵਿਅਕਤੀ ਨੇ ਕੇਜਲੀਵਾਲ 'ਤੇ ਸੁੱਟਿਆ ਮਿਰਚ ਪਾਊਡਰ
. . .  1 day ago
ਆਸਟ੍ਰੇਲੀਆ ਤੋਂ ਵਾਪਸ ਭਾਰਤ ਪਹੁੰਚੇ ਡਾਕਟਰ ਨੂੰ ਜਾਅਲੀ ਟੈਕਸੀ ਵਾਲਿਆਂ ਨੇ ਲੁੱਟਿਆ
. . .  1 day ago
ਕਿਰਨ ਖੇਰ ਦੇ ਰਾਜਨੀਤਿਕ ਸਲਾਹਕਾਰ ਦੀ ਜਨਮਦਿਨ ਪਾਰਟੀ 'ਚ ਚੱਲੀ ਗੋਲੀ
. . .  1 day ago
1984 ਸਿੱਖ ਕਤਲੇਆਮ ਮਾਮਲਾ : ਯਸ਼ਪਾਲ ਤੇ ਸਹਿਰਾਵਤ ਦੀ ਸਜਾ ਬਾਰੇ ਅਦਾਲਤ 'ਚ ਸੁਣਵਾਈ ਸ਼ੁਰੂ
. . .  1 day ago
ਸਿਹਤ ਸਬੰਧੀ ਕਾਰਨਾਂ ਕਰ ਕੇ ਨਹੀਂ ਲੜਾਂਗੀ ਲੋਕ ਸਭਾ ਚੋਣਾਂ- ਸੁਸ਼ਮਾ ਸਵਰਾਜ
. . .  1 day ago
ਰਾਜਾਸਾਂਸੀ ਬੰਬ ਧਮਾਕਾ : ਪੁਲਿਸ ਵੱਲੋਂ ਸ਼ੱਕੀ ਵਿਅਕਤੀਆਂ ਨੂੰ ਹਿਰਾਸਤ 'ਚ ਲੈ ਕੇ ਕੀਤੀ ਜਾ ਰਹੀ ਹੈ ਪੁੱਛਗਿੱਛ
. . .  1 day ago
ਟਰੰਪ ਸਰਕਾਰ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਸ਼ਰਨ ਦੇਣ ਤੋਂ ਨਹੀ ਕਰ ਸਕਦੀ ਇਨਕਾਰ- ਅਦਾਲਤ
. . .  1 day ago
ਛੱਤੀਸਗੜ੍ਹ ਵਿਧਾਨ ਸਭਾ ਚੋਣਾਂ : ਮੁੱਖ ਮੰਤਰੀ ਡਾ. ਰਮਨ ਸਿੰਘ ਨੇ ਪਾਈ ਵੋਟ
. . .  1 day ago
ਬੱਸ ਹੇਠਾਂ ਆਉਣ ਕਾਰਨ ਔਰਤ ਦੀ ਮੌਤ
. . .  1 day ago
ਮੁੱਠਭੇੜ 'ਚ ਢੇਰ ਹੋਏ 4 ਅੱਤਵਾਦੀ ਸੁਰੱਖਿਆ ਬਲਾਂ ਲਈ ਹੈ ਵੱਡੀ ਸਫਲਤਾ- ਐਸ.ਐਸ.ਪੀ.
. . .  1 day ago
ਚੰਡੀਗੜ੍ਹ 'ਚ ਪੁੱਛਗਿੱਛ ਕਰਨ ਸੰਬੰਧੀ ਅਕਸ਼ੈ ਕੁਮਾਰ ਵੱਲੋਂ 'ਸਿੱਟ' ਨੂੰ ਅਪੀਲ
. . .  1 day ago
ਲਖਨਊ ਤੋਂ ਕਰਾਚੀ ਜਾ ਰਹੇ ਜਹਾਜ਼ ਦੀ ਕਰਵਾਈ ਗਈ ਐਮਰਜੈਂਸੀ ਲੈਂਡਿੰਗ
. . .  1 day ago
ਸ੍ਰੀਨਗਰ 'ਚ ਹੁਰੀਅਤ ਆਗੂ ਹਾਫਿਜ਼ੁੱਲਾ ਮੀਰ ਦੀ ਗੋਲੀ ਮਾਰ ਕੇ ਹੱਤਿਆ
. . .  1 day ago
ਪਤੀ ਨੇ ਪਤਨੀ ਨਾਲ ਮਾਮੂਲੀ ਝਗੜੇ ਤੋਂ ਬਾਅਦ ਕੀਤੀ ਖ਼ੁਦਕੁਸ਼ੀ
. . .  1 day ago
ਬੈਂਗਲੁਰੂ 'ਚ ਰਿਸੈਪਸ਼ਨ ਲਈ ਰਵਾਨਾ ਹੋਏ ਦੀਪਿਕਾ ਰਣਵੀਰ
. . .  1 day ago
ਜਥੇਦਾਰ ਜਰਨੈਲ ਸਿੰਘ ਕਰਤਾਰਪੁਰ ਨੇ ਸ਼ੁਕਰਾਨੇ ਵਜੋਂ ਟੇਕਿਆ ਮੱਥਾ
. . .  1 day ago
ਅਮਰੀਕੀ ਰਾਸ਼ਟਰਪਤੀ ਨੇ ਪਾਕਿਸਤਾਨ ਨੂੰ ਦੱਸਿਆ 'ਮੂਰਖ'
. . .  1 day ago
ਉਸਤਾਦ ਮੌਸਮੀ ਢੋਲੀ ਹੋਏ ਫ਼ਾਨੀ ਸੰਸਾਰ ਤੋਂ ਵਿਦਾ
. . .  1 day ago
ਅਲੋਕ ਵਰਮਾ ਦਾ ਜਵਾਬ ਲੀਕ ਹੋਣ 'ਤੇ ਸਖ਼ਤ ਨਾਰਾਜ਼ ਹੋਏ ਸੀ.ਜੇ.ਆਈ, 29 ਤੱਕ ਟਾਲੀ ਸੁਣਵਾਈ
. . .  1 day ago
ਡਾਲਰ ਮੁਕਾਬਲੇ ਰੁਪਏ 29 ਪੈਸੇ ਹੋਇਆ ਮਜ਼ਬੂਤ
. . .  1 day ago
ਫ਼ੌਜ ਡੀਪੂ 'ਚ ਧਮਾਕਾ, 6 ਲੋਕਾਂ ਦੀ ਮੌਤ
. . .  1 day ago
ਮੁੱਠਭੇੜ 'ਚ 4 ਅੱਤਵਾਦੀ ਢੇਰ, ਇਕ ਜਵਾਨ ਸ਼ਹੀਦ
. . .  1 day ago
ਪਾਕਿਸਤਾਨ ਵਲੋਂ ਜੰਗਬੰਦੀ ਦੀ ਉਲੰਘਣਾ
. . .  about 1 hour ago
ਛੱਤੀਸਗੜ੍ਹ 'ਚ ਦੂਸਰੇ ਪੜਾਅ ਦੀਆਂ 72 ਸੀਟਾਂ ਲਈ ਵੋਟਿੰਗ ਸ਼ੁਰੂ
. . .  about 1 hour ago
ਅੱਜ ਦਾ ਵਿਚਾਰ
. . .  6 minutes ago
ਡੇਰਾਬਸੀ ਨਗਰ ਕੌਂਸਲ ਦੀ ਲਾਪਰਵਾਹੀ ਨੇ ਲਈ ਨੌਜਵਾਨ ਦੀ ਜਾਨ
. . .  2 days ago
ਪ੍ਰਕਾਸ਼ ਪੁਰਬ ਸਮਾਗਮਾਂ ਲਈ ਕੈਪਟਨ ਅਮਰਿੰਦਰ ਸਿੰਘ ਨੂੰ ਸੱਦਾ ਦੇਣ ਆਪ ਪਹੁੰਚੇ ਭਾਈ ਲੌਂਗੋਵਾਲ
. . .  2 days ago
ਚੱਕਦਾਨਾ ਦੇ ਕਰਿੰਦੇ ਦਾ ਅਣਪਛਾਤੇ ਵਿਅਕਤੀਆਂ ਵੱਲੋਂ ਕਤਲ
. . .  2 days ago
ਸਾਂਬਾ ਸੈਕਟਰ 'ਚ ਹੋਇਆ ਧਮਾਕੇ 'ਚ ਬੀ.ਐਸ.ਐਫ ਦਾ ਜਵਾਨ ਸ਼ਹੀਦ
. . .  2 days ago
ਸਾਂਬਾ ਸੈਕਟਰ 'ਚ ਹੋਇਆ ਧਮਾਕਾ, ਬੀ.ਐਸ.ਐਫ ਦੇ 3 ਜਵਾਨ ਜ਼ਖਮੀ
. . .  2 days ago
ਪਾਕਿਸਤਾਨ ਜਾਣ ਲਈ ਸ਼੍ਰੋਮਣੀ ਕਮੇਟੀ ਦੇ ਜਥੇ ਨੂੰ ਜਾਰੀ ਹੋਏ 1227 ਵੀਜ਼ੇ
. . .  2 days ago
ਚੰਦਰ ਬਾਬੂ ਨਾਇਡੂ ਨੇ ਮਮਤਾ ਬੈਨਰਜੀ ਨਾਲ ਕੀਤੀ ਮੁਲਾਕਾਤ
. . .  2 days ago
ਕਾਰ ਅਤੇ ਮੋਟਰਸਾਈਕਲ ਦੀ ਟੱਕਰ ਦੌਰਾਨ ਇਕ ਦੀ ਮੌਤ, ਇਕ ਜ਼ਖਮੀ
. . .  2 days ago
ਡੇਰਾ ਸਿਰਸਾ ਦੀ 45 ਮੈਂਬਰੀ ਕਮੇਟੀ ਦੇ ਦੁਨੀ ਚੰਦ ਸਮੇਤ ਪੰਜ ਬਰੀ
. . .  2 days ago
ਸੂਬੇ 'ਚ ਅੱਤਵਾਦ ਦੇ ਪਨਪਣ ਦਾ ਕੋਈ ਖ਼ਤਰਾ ਨਹੀਂ -ਕੈਪਟਨ
. . .  2 days ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 8 ਕੱਤਕ ਸੰਮਤ 550
ਿਵਚਾਰ ਪ੍ਰਵਾਹ: ਪ੍ਰਭਾਵਸ਼ਾਲੀ ਕਦਮ ਨਿਸਚਤ ਰੂਪ ਨਾਲ ਨਤੀਜਾਜਨਕ ਹੋਣੇ ਚਾਹੀਦੇ ਹਨ। -ਜਵਾਹਰ ਲਾਲ ਨਹਿਰੂ

ਜੰਮੂ-ਕਸ਼ਮੀਰ

ਜੰਮੂ ਵਿਖੇ ਭਾਜਪਾ ਦੇ ਦਫਤਰ ਵਿਚ ਪੰਚਾਇਤੀ ਚੋਣਾਂ ....

....

ਬੰਦ ਘਰ ਦੇ ਤਾਲੇ ਤੋੜ ਕੇ 2 ਲੈਪਟਾਪ ਤੇ ਨਕਦੀ ਚੋਰੀ

ਜ਼ੀਰਕਪੁਰ, 23 ਅਕਤੂਬਰ (ਹੈਪੀ ਪੰਡਵਾਲਾ)-ਢਕੋਲੀ ਖੇਤਰ 'ਚ ਚੋਰ ਇਕ ਬੰਦ ਘਰ ਨੂੰ ਨਿਸ਼ਾਨਾ ਬਣਾ ਕੇ 2 ਲੈਪਟਾਪ ਤੇ ਨਕਦੀ ਚੋਰੀ ਕਰਕੇ ਲੈ ਗਏ | ਸੁਮਿਤ ਵਾਸੀ ਮਕਾਨ ਨੰਬਰ 22-ਏ ਸਰਸਵਤੀ ਵਿਹਾਰ ਢਕੋਲੀ ਨੇ ਦੱਸਿਆ ਕਿ 19 ਤਾਰੀਕ ਦੁਸਹਿਰੇ ਵਾਲੇ ਦਿਨ ਉਹ ਪਰਿਵਾਰ ਨਾਲ ਘਰ ਨੂੰ ...

ਪੂਰੀ ਖ਼ਬਰ »

ਜੰਮੂ ਕਸ਼ਮੀਰ ਪੰਚਾਇਤ ਚੋਣਾਂ ਦੇ ਪਹਿਲੇ ਪੜਾਅ ਤਹਿਤ

ਸ੍ਰੀਨਗਰ, 23 ਅਕਤੂਬਰ (ਮਨਜੀਤ ਸਿੰਘ)- ਜੰਮੂ ਕਸ਼ਮੀਰ 'ਚ ਹੋਣ ਵਾਲੀਆਂ ਪੰਚਾਇਤ ਚੋਣਾਂ ਦੇ ਬੀਤੇ ਦਿਨ ਚੋਣ ਕਮਿਸ਼ਨ ਵਲੋਂ ਪ੍ਰੋਗਰਾਮ ਜਾਰੀ ਹੋਣ ਦੇ ਬਾਅਦ ਸੋਮਵਾਰ ਨੂੰ 9 ਪੜਾਵਾਂ ਤਹਿਤ ਹੋਣ ਵਾਲੀਆਂ ਚੋਣਾਂ ਦੇ ਸੰਬਧ 'ਚ ਸਰਪੰਚਾਂ ਅਤੇ ਪੰਚਾਂ ਨੂੰ ਚੁਣਨ ਦੇ ਲਈ ਮੁਖ ...

ਪੂਰੀ ਖ਼ਬਰ »

ਭਗਵਤ ਗੀਤਾ ਅਤੇ ਰਾਮਾਇਣ ਦੇ ਸਬੰਧ 'ਚ ਸਰਕਾਰ ਨੇ ਨਿਰਦੇਸ਼ ਵਾਪਸ ਲੈ ਲਿਆ

ਸ੍ਰੀਨਗਰ, 23 ਅਕਤੂਬਰ (ਮਨਜੀਤ ਸਿੰਘ)- ਜੰਮੂ ਕਸ਼ਮੀਰ ਦੀ ਗਵਰਨਰ ਪਸ਼ਾਸਨ ਨੇ ਹਿੰਦੂ ਧਰਮ ਦੀਆਂ ਦੋ ਪਵਿਤਰ ਕਿਤਾਬਾਂ ਸ੍ਰੀ ਭਗਵਤ ਗੀਤਾ ਅਤੇ ਰਾਮਾਇਣ ਦੇ ਸੰਬਧ 'ਚ ਜਾਰੀ ਆਪਣੇ ਨਿਰਦੇਸ਼ ਨੂੰ ਮਹਿਜ਼ 18 ਘੰਟੇ ਦੇ ਅੰਦਰ ਵਾਪਸ ਲੈ ਲਿਆ | ਸਰਕਾਰੀ ਬੁਲਾਰੇ ਅਨੁਸਾਰ ਇਸ ...

ਪੂਰੀ ਖ਼ਬਰ »

ਪੰਜਾਬ ਵਿਲੇਜ ਲੈਂਡ ਨਿਯਮ ਨੂੰ ਮਜ਼ਾਕ ਬਣਾ ਦਿੱਤਾ ਪ੍ਰਸ਼ਾਸਨ ਅਤੇ ਲੋਕ ਪ੍ਰਤੀਨਿਧਾਂ ਨੇ

ਕੁਰੂਕਸ਼ੇਤਰ, 23 ਅਕਤੂਬਰ (ਜਸਬੀਰ ਸਿੰਘ ਦੁੱਗਲ)-ਸਵਦੇਸ਼ੀ ਦਾ ਰਾਗ ਅਲਾਪਨ ਵਾਲੀ ਸਰਕਾਰ ਦੇ ਲੋਕ ਪ੍ਰਤੀਨਿਧੀ ਅਤੇ ਅਧਿਕਾਰੀ ਪੰਜਾਬ ਵਿਲੇਜ ਕਾਮਨ ਲੈਂਡ ਰੂਲ 1964 ਦਾ ਮਜ਼ਾਕ ਬਣਾ ਰਹੇ ਹਨ | ਨਿਯਮ ਮੁਤਾਬਿਕ ਹਰੇਕ ਪਿੰਡ ਵਿਚ ਜਿੱਥੇ ਵੀ ਪੰਚਾਇਤਾਂ ਕੋਲ ਸ਼ਾਮਲਾਤ ...

ਪੂਰੀ ਖ਼ਬਰ »

ਸਤਿਸੰਗ ਵਿਚ ਸੰਕਟਮੋਚਨ ਹਨੂੰਮਾਨ ਜੀ ਦਾ ਕੀਤਾ ਗੁਣਗਾਨ

ਕੁਰੂਕਸ਼ੇਤਰ, 23 ਅਕਤੂਬਰ (ਜਸਬੀਰ ਸਿੰਘ ਦੁੱਗਲ)-ਪ੍ਰਾਚੀਨ ਦੁੱਖਭੰਜਨ ਮੰਦਰ ਵਿਚ ਮੰਗਲਵਾਰ ਨੂੰ ਹਫ਼ਤਾਵਾਰੀ ਸਤਿਸੰਗ ਕੀਤਾ ਗਿਆ | ਰਾਮ ਭਗਤਾਂ ਵਲੋਂ ਹਨੁਮਾਨ ਜੀ ਦੀ ਮੂਰਤੀ 'ਤੇ ਫਲ, ਫੁੰਲ, ਬੂੰਦੀ, ਲੱਡੂ, ਸਿੰਦੂਰ ਅਤੇ ਲਾਲ ਕੱਪੜਾ ਚੜ੍ਹਾ ਕੇ ਦੇਸੀ ਘਿਓ ਦੇ ਦੀਵੇ ...

ਪੂਰੀ ਖ਼ਬਰ »

ਵਿਸ਼ਾਲ ਭਗਵਤੀ ਜਾਗਰਣ ਅਤੇ ਭੰਡਾਰਾ ਲਗਾਇਆ

ਥਾਨੇਸਰ, 23 ਅਕਤੂਬਰ (ਅਜੀਤ ਬਿਊਰੋ)-ਮਹਾਦੇਵ ਮੁਹੱਲਾ ਦੇ ਸ੍ਰੀ ਉਮਾ ਮਾਤਾ ਭੱਦਰਕਾਲੀ ਕਸ਼ਟ ਨਿਵਾਰਣ ਮੰਦਰ 'ਚ ਭਗਵਤੀ ਜਾਗਰਣ, ਭੰਡਾਰਾ ਅਤੇ ਕੰਨਿਆ ਪੂਜਾ ਕੀਤੀ ਗਈ | ਮੰਦਰ ਸੰਚਾਲਿਕਾ ਮਾਤਾ ਉਮਾ ਦੇਵੀ ਦੀ ਅਗਵਾਈ ਵਿਚ ਸੱਭ ਤੋਂ ਪਹਿਲਾਂ ਗਣੇਸ਼ ਅਤੇ ਸਰਵ ਦੇਵ ਪੂਜਾ ...

ਪੂਰੀ ਖ਼ਬਰ »

ਸ੍ਰੀ ਸ਼ਿਆਮ ਸੰਕੀਰਤਨ ਵਿਚ ਭਗਤੀਰਸ ਵਿਚ ਡੁੱਬੇ ਸ਼ਰਧਾਲੂ

ਥਾਨੇਸਰ, 23 ਅਕਤੂਬਰ (ਅਜੀਤ ਬਿਊਰੋ)-ਸ੍ਰੀ ਖਾਟੂ ਸ਼ਿਆਮ ਪਰਿਵਾਰ ਸੇਵਾ ਸਮਿਤੀ ਥਾਨੇਸਰ ਵਲੋਂ ਕੈਲਾਸ਼ ਨਗਰ ਵਿਚ ਸ੍ਰੀਖਾਟੂ ਸ਼ਿਆਮ ਸੰਕੀਰਤਨ ਅਤੇ ਭੰਡਾਰਾ ਲਗਾਇਆ ਗਿਆ | ਖਜਾਂਚੀ ਵਿਨੀਤ ਰਾਜਪਾਲ ਨੇ ਦੱਸਿਆ ਕਿ ਬਾਲਕ੍ਰਿਸ਼ਨ ਸ਼ਰਮਾ, ਨੀਰਜ ਸ਼ਰਮਾ ਪਰਿਵਾਰ ਨ ...

ਪੂਰੀ ਖ਼ਬਰ »

ਸਫ਼ਲ ਉਦਮੀ ਲਈ ਅਨੁਸ਼ਾਸਨ, ਦਿ੍ੜ੍ਹ ਨਿਸਚਾ, ਭਰੋਸਾ ਅਤੇ ਰਚਨਾਤਮਕ ਹੋਣਾ ਜ਼ਰੂਰੀ-ਵਿਵੇਕ ਆਤਰੇ

ਥਾਨੇਸਰ, 23 ਅਕਤੂਬਰ (ਅਜੀਤ ਬਿਊਰੋ)-ਸੇਵਾਮੁਕਤ ਆਈ.ਏ.ਐਸ.ਏ. ਲੇਖਕ ਅਤੇ ਮੋਟੀਵੇਸ਼ਨਲ ਸਪੀਕਰ ਵਿਵੇਕ ਆਤਰੇ ਨੇ ਕਿਹਾ ਹੈ ਕਿ ਸਫ਼ਲ ਉਦਮੀ ਬਣਨ ਲਈ ਮਨੁੱਖ ਵਿਚ ਅਨੁਸ਼ਾਸਨ, ਦਿ੍ੜ ਨਿਸਚਾ, ਉਤਸਾਹ ਹੋਣ ਦੇ ਨਾਲ ਮਨੁੱਖ ਦਾ ਰਚਨਾਤਮਕ ਹੋਣਾ ਜ਼ਰੂਰੀ ਹੈ | ਰਚਨਾਤਮਕ ਮਨੁੱਖ ...

ਪੂਰੀ ਖ਼ਬਰ »

ਗੁਰੂ ਤੇਗ ਬਹਾਦੁਰ ਸਕੂਲ ਵਿਖੇ 2 ਰੋਜ਼ਾ ਕ੍ਰਿਕਟ ਮੁਕਾਬਲੇ ਕਰਵਾਏ

ਗੂਹਲਾ ਚੀਕਾ, 23 ਅਕਤੂਬਰ (ਓ.ਪੀ. ਸੈਣੀ)-ਗੁਰੂ ਤੇਗ ਬਹਾਦੁਰ ਸਕੂਲ ਵਿਖੇ 2 ਰੋਜ਼ਾ ਬਾਲ ਕ੍ਰਿਕਟ ਮੁਕਾਬਲੇ ਕਰਵਾਏ ਗਏ | ਇਸ ਮੌਕੇ 'ਤੇ ਕਈ ਟੀਮਾਂ ਨੇ ਵਧ-ਚੜ੍ਹ ਕੇ ਹਿੱਸਾ ਲਿਆ | ਮੁਕਾਬਲਿਆਂ ਦੇ ਸਮਾਪਤੀ ਮੌਕੇ ਬਤੌਰ ਮੁੱਖ ਮਹਿਮਾਨ ਜ਼ਿਲ੍ਹਾ ਕੌਾਸਲਰ ਰਤੀ ਰਾਮ ਨੇ ...

ਪੂਰੀ ਖ਼ਬਰ »

ਗਰੁੱਪ ਸਾਂਗ ਵਿਚ ਡੀ. ਏ. ਵੀ. ਸਕੂਲ ਨੇ ਮਾਰੀ ਬਾਜ਼ੀ

ਥਾਨੇਸਰ, 23 ਅਕਤੂਬਰ (ਅਜੀਤ ਬਿਊਰੋ)-ਜ਼ਿਲ੍ਹਾ ਬਾਲ ਕਲਿਆਣ ਪ੍ਰੀਸ਼ਦ ਵਲੋਂ ਬਾਲ ਕਲਿਆਣ ਕੰਪਲੈਕਸ ਵਿਚ ਜ਼ਿਲ੍ਹਾ ਪੱਧਰੀ ਬਾਲ ਦਿਵਸ ਮੁਕਾਬਲੇ ਕਰਵਾਏ ਜਾ ਰਹੇ ਹਨ | ਇਨ੍ਹਾਂ ਮੁਕਾਬਲਿਆਂ ਦੇ ਗਰੁੱਪ ਸਾਂਗ ਇਨਵੇਂਟ 'ਚ ਡੀ.ਏ.ਵੀ. ਸਕੂਲ ਦੀ ਟੀਮ ਨੇ ਪਹਿਲਾ ਸਥਾਨ ਹਾਸਲ ...

ਪੂਰੀ ਖ਼ਬਰ »

ਵਾਲਮੀਕਿ ਜੈਅੰਤੀ ਸਬੰਧੀ ਕੱਢੀ ਸ਼ੋਭਾ ਯਾਤਰਾ

ਨੀਲੋਖੇੜੀ, 23 ਅਕਤੂਬਰ (ਆਹੂਜਾ)-ਵਾਲਮੀਕਿ ਜੈਅੰਤੀ ਨੂੰ ਲੈ ਕੇ ਵਾਲਮੀਕਿ ਪੁਰਾਤਨ ਸਭਾ ਹਸਪਤਾਲ ਏਰੀਆ ਵਲੋਂ ਸ਼ੋਭਾ ਯਾਤਰਾ ਕੱਢੀ ਗਈ | ਇਸ ਯਾਤਰਾ ਦੀ ਅਗਵਾਈ ਸਭਾ ਦੇ ਪ੍ਰਧਾਨ ਕੌਾਸਲਰ ਰਾਜੇਸ਼ ਕੁਮਾਰ, ਸਮਾਜ ਸੇਵੀ ਸੋਹਨ ਲਾਲ, ਸਤਪਾਲ, ਹਰੀ ਰਾਮ, ਰਾਮੇਸ਼ਵਰ ...

ਪੂਰੀ ਖ਼ਬਰ »

ਸ਼ਹਿਰ ਦੀ ਸਫ਼ਾਈ ਵਿਵਸਥਾ ਨੂੰ ਲੈ ਕੇ ਕਰਮਚਾਰੀਆਂ ਦੀ ਤੈਅ ਹੋਵੇਗੀ ਜਵਾਬਦੇਹੀ-ਸੁਧਾ

ਕੁਰੂਕਸ਼ੇਤਰ, 23 ਅਕਤੂਬਰ (ਜਸਬੀਰ ਸਿੰਘ ਦੁੱਗਲ)-ਨਗਰ ਪ੍ਰੀਸ਼ਦ ਦੀ ਚੇਅਰਪਰਸਨ ਉਮਾ ਸੁਧਾ ਨੇ ਕਿਹਾ ਕਿ ਸ਼ਹਿਰ ਦੀ ਸਫ਼ਾਈ ਨੂੰ ਲੈ ਕੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਜਵਾਬਦੇਹੀ ਤੈਅ ਕੀਤੀ ਜਾਵੇਗੀ | ਇਸ ਲਈ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਵਾਰਡਾਂ ਦੀ ...

ਪੂਰੀ ਖ਼ਬਰ »

ਜਾਗਰੂਕਤਾ ਰਾਹੀਂ ਜਾਤੀਵਾਦ ਦੇ ਵਿਤਕਰੇ ਨੂੰ ਮਿਟਾਇਆ ਜਾ ਸਕਦੈ-ਡੀ. ਸੀ.

ਕੁਰੂਕਸ਼ੇਤਰ, 23 ਅਕਤੂਬਰ (ਜਸਬੀਰ ਸਿੰਘ ਦੁੱਗਲ)-ਅਨੁਸੂਚਿਤ ਜਾਤੀ ਅਤੇ ਪਛੜਾ ਵਰਗ ਕਲਿਆਣ ਵਿਭਾਗ ਹਰਿਆਣਾ ਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪੰਚਾਇਤ ਭਵਨ ਵਿਚ ਅਨੁਸੂਚਿਤ ਜਾਤੀ/ਜਨਜਾਤੀ ਕਾਨੂੰਨ 1989 ਅਤੇ ਸਿਵਿਲ ਸੰਰੱਖਿਅਣ ਕਾਨੂੰਨ 1955 ਦੀ ਜਾਣਕਾਰੀ ਦੇਣ ਲਈ ...

ਪੂਰੀ ਖ਼ਬਰ »

ਸਰਕਾਰ ਵਿਰੋਧੀ ਨਾਅਰੇਬਾਜੀ ਕਰਕੇ ਕਰਮਚਾਰੀਆਂ ਨੇ ਕੀਤਾ ਪ੍ਰਦਰਸ਼ਨ

ਬਾਬੈਨ, 23 ਅਕਤੂਬਰ (ਡਾ. ਦੀਪਕ ਦੇਵਗਨ)-ਸਬ ਡਿਵੀਜਨ ਦਫ਼ਤਰ ਦੇ ਕੰਪਲੈਕਸ 'ਚ ਸਾਰੇ ਕਰਮਚਾਰੀਆਂ ਨੇ ਹਰਿਆਣਾ ਸਰਕਾਰ ਿਖ਼ਲਾਫ਼ ਪ੍ਰਦਰਸ਼ਨ ਕੀਤਾ | ਕਰਮਚਾਰੀਆਂ ਨੇ ਕੇਂਦਰੀ ਪ੍ਰੀਸ਼ਦ ਦੀ ਅਪੀਲ 'ਤੇ ਹਰਿਆਣਾ ਸਰਕਾਰ ਵਲੋਂ ਰੋਡਵੇਜ ਕਰਮਚਾਰੀ ਯੂਨੀਅਨ ਅਤੇ ਹੋਰ ਵਿਭਾਗ ...

ਪੂਰੀ ਖ਼ਬਰ »

ਸਾਈਬਰ ਦੁਨੀਆ 'ਚ ਸੁਰੱਖਿਆ ਵਿਸ਼ੇ 'ਤੇ ਕੀਤਾ ਜਾਗਰੂਕਤਾ ਪ੍ਰੋਗਰਾਮ

ਯਮੁਨਾਨਗਰ, 23 ਅਕਤੂਬਰ (ਗੁਰਦਿਆਲ ਸਿੰਘ ਨਿਮਰ)-ਗੁਰੂ ਨਾਨਕ ਖਾਲਸਾ ਕਾਲਜ ਦੀ ਗੋਲਡਨ ਜੁਬਲੀ ਤੇ ਸਥਾਪਨਾ ਦਿਵਸ ਨੂੰ ਸਮਰਪਿਤ ਲੜੀ 'ਚ ਯਮੁਨਾਨਗਰ ਦੀ ਉੱਘੀ ਇੰਡਸਟਰੀ ਦੇ ਸਮਾਜਿਕ ਸਰੋਕਾਰ ਸੈਲ ਵਲੋਂ ਸਾਈਬਰ ਦੁਨੀਆ 'ਚ ਸੁਰੱਖਿਆ ਦੇ ਵਿਸ਼ੇ 'ਤੇ ਇਕ ਜਾਗਰੂਕਤਾ ...

ਪੂਰੀ ਖ਼ਬਰ »

ਕਲੋਥਿੰੰਗ ਟੈਕਸਟਾਈਲ ਅਤੇ ਫੈਸ਼ਨ ਡਿਜਾਈਨਿੰਗ ਕੋਰਸ 'ਚ ਰੋਜ਼ਗਾਰ ਦੀਆਂ ਅਪਾਰ ਸੰਭਾਵਨਾਵਾਂ-ਡਾ. ਨੀਤਾ ਖੰਨਾ

ਥਾਨੇਸਰ, 23 ਅਕਤੂਬਰ (ਅਜੀਤ ਬਿਊਰੋ)-ਕੁਰੂਕਸ਼ੇਤਰ ਯੂਨੀਵਰਸਿਟੀ 'ਚ ਹੋਮ ਸਾੲੀਂਸ ਵਿਭਾਗ ਦੀ ਕਲੋਥਿੰਗ ਟੈਕਸਟਾਈਲ ਅਤੇ ਫੈਸ਼ਨ ਡਿਜਾਈਨਿੰਗ ਸ਼ਾਖਾ ਵਲੋਂ ਪ੍ਰੇਗਮੈਟਿਕ ਫੈਸ਼ਨ ਪ੍ਰੋਗਰਾਮ ਕੀਤਾ ਗਿਆ | ਇਹ ਪ੍ਰੋਗਰਾਮ ਵਿਦਿਆਰਥਣਾਂ ਦੇ ਚਹੁੰਪੱਖੀ ਵਿਕਾਸ ਨਾਲ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX