ਤਾਜਾ ਖ਼ਬਰਾਂ


ਚਾਰ ਏਕੜ ਦੇ ਕਰੀਬ ਕਣਕ ਸੜ ਕੇ ਸੁਆਹ ਹੋਈ
. . .  36 minutes ago
ਦੋਰਾਹਾ, 22 (ਜਸਵੀਰ ਝੱਜ)- ਦੋਰਾਹਾ ਨੇੜਲੇ ਪਿੰਡ ਲੰਢਾ ਵਿਖੇ ਕਰੀਬ ਚਾਰ ਏਕੜ ਕਣਕ ਦੇ ਸੜ ਕੇ ਸੁਆਹ ਹੋਣ ਦਾ ਸਮਾਚਾਰ ਹੈ। ਦੇਰ ਸ਼ਾਮ ਕਰੀਬ ਅੱਠ ਕ ਵਜੇ ਦੀਪ ਨਗਰ ਪੁਲ਼ ਵਾਲ਼ੇ ...
ਆਈ.ਪੀ.ਐੱਲ 2019 : ਰਾਜਸਥਾਨ ਨੇ ਦਿੱਲੀ ਨੂੰ 192 ਦੌੜਾਂ ਦਾ ਦਿੱਤਾ ਟੀਚਾ
. . .  53 minutes ago
ਖੰਨਾ ਦੇ ਸਭ ਤੋਂ ਵੱਡੇ ਮਲਟੀ ਸ਼ੋਅ ਰੂਮ 'ਚ ਲੱਗੀ ਅੱਗ
. . .  about 1 hour ago
ਖੰਨਾ 22 ਅਪ੍ਰੈਲ ,{ਹਰਜਿੰਦਰ ਸਿੰਘ ਲਾਲ} -ਖੰਨਾ ਦੇ ਹੁਕਮ ਚੰਦ ਸੂਦ ਐਂਡ ਸੰਨਜ਼ 'ਚ ਭਿਆਨਕ ਅੱਗ ਲੱਗ ਗਈ ਜਿਸ ਨੂੰ ਬੁਝਾਉਣ ਲਈ ਕਈ ਗਡੀਆ ਨੇ ਪਹੁੰਚ ਕੇ ਅੱਗ 'ਤੇ ਕਾਬੂ ਪਾਇਆ ।ਇਸ ਮੌਕੇ 'ਤੇ ਲੱਖਾਂ ਦਾ ਨੁਕਸਾਨ ...
ਸਾਬਕਾ ਮੰਤਰੀ ਮਾਸਟਰ ਹਮੀਰ ਸਿੰਘ ਘੱਗਾ ਨਹੀ ਰਹੇ
. . .  about 1 hour ago
ਪਾਤੜਾਂ ,22 ਅਪ੍ਰੈਲ (ਗੁਰਵਿੰਦਰ ਸਿੰਘ ਬੱਤਰਾ) -ਪੰਜਾਬ ਦੇ ਸਾਬਕਾ ਮੰਤਰੀ ਮਾਸਟਰ ਹਮੀਰ ਸਿੰਘ ਘੱਗਾ ਦਾ ਅੱਜ ਸ਼ਾਮ ਪੰਜ ਵਜੇ ਦੇਹਾਂਤ ਹੋ ਗਿਆ । ਉਹ ਪਿਛਲੇ ਕਾਫੀ ਲੰਬੇ ਸਮੇਂ ਤੋਂ ਬਿਮਾਰ ਚਲੇ ਆ ਰਹੇ ਸਨ ...
ਸੇਮ ਨਾਲੇ 'ਚ ਰੁੜ੍ਹੇ ਦੋ ਬੱਚਿਆਂ 'ਚੋਂ ਇਕ ਦੀ ਲਾਸ਼ ਮਿਲੀ
. . .  about 2 hours ago
ਸ੍ਰੀ ਮੁਕਤਸਰ ਸਾਹਿਬ, 22 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਪਿੰਡ ਮਦਰੱਸਾ ਵਿਖੇ ਨਹਾਉਣ ਸਮੇਂ ਸੇਮ ਨਾਲੇ ਵਿਚ ਰੁੜ੍ਹੇ ਦੋ ਬੱਚਿਆਂ ਵਿਚੋਂ ਅਜੇ ਸਿੰਘ (13) ਦੀ ਲਾਸ਼ ਘਟਨਾ ਸਥਾਨ ਤੋਂ ਇਕ ਕਿੱਲੋਮੀਟਰ ਦੂਰ...
ਨੂਰਪੁਰ ਬੇਦੀ ਦੇ ਜੰਗਲਾਂ ਵਿਚ ਖ਼ੈਰ ਮਾਫ਼ੀਆ ਹੋਇਆ ਸਰਗਰਮ
. . .  about 2 hours ago
ਨੂਰਪੁਰ ਬੇਦੀ ,22 ਅਪ੍ਰੈਲ (ਢੀਂਡਸਾ,ਚੌਧਰੀ ) -ਨੂਰਪੁਰ ਬੇਦੀ ਇਲਾਕੇ ਵਿਚ ਫੈਲੀਆਂ ਸ਼ਿਵਾਲਕ ਦੀਆਂ ਪਹਾੜੀਆਂ ਵਿਚ ਵੀ ਖੈਰ ਮਾਫ਼ੀਆ ਵੱਲੋਂ ਆਪਣੇ ਪੈਰ ਪਸਾਰ ਲਏ ਗਏ ਹਨ ।ਖੈਰ ਮਾਫ਼ੀਆ ...
ਟਰੈਕਟਰ ਪਲਟਣ ਨਾਲ ਨੌਜਵਾਨ ਦੀ ਮੌਤ
. . .  about 2 hours ago
ਸ੍ਰੀ ਮੁਕਤਸਰ ਸਾਹਿਬ, 22 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਲੱਖੇਵਾਲੀ ਤੋਂ ਭਾਗਸਰ ਰੋਡ ਤੇ ਟਰੈਕਟਰ ਅਤੇ ਤੂੜੀ ਵਾਲੀ ਟਰਾਲੀ ਪਲਟਣ ਨਾਲ ਇਕ ਨੌਜਵਾਨ ਦੀ ਮੌਤ ਹੋ ਜਾਣ ਦਾ ਸਮਾਚਾਰ ਹੈ। ਪ੍ਰਾਪਤ ਜਾਣਕਾਰੀ ...
2 ਬੱਸਾਂ ਦੀ ਰੇਸ ਨੇ ਲਈ ਰੇਹੜੀ ਚਾਲਕ ਦੀ ਜਾਨ, 15 ਸਵਾਰੀਆਂ ਜ਼ਖਮੀ
. . .  about 2 hours ago
ਜਲੰਧਰ, 22 ਅਪ੍ਰੈਲ - ਜਲੰਧਰ-ਫਗਵਾੜਾ ਨੈਸ਼ਨਲ ਹਾਈਵੇ 'ਤੇ ਨਿੱਜੀ ਕੰਪਨੀਆਂ ਦੀਆਂ ਤੇਜ ਰਫ਼ਤਾਰ 2 ਬੱਸਾਂ ਆਪਸ ਵਿਚ ਰੇਸ ਲਗਾਉਂਦੇ ਹੋਏ ਇਸ ਤਰਾਂ ਬੇਕਾਬੂ ਹੋ ਗਈਆਂ ਕਿ ਪਰਾਗਪੁਰ ਨੇੜੇ ਇੱਕ...
ਆਈ.ਪੀ.ਐੱਲ 2019 : ਟਾਸ ਜਿੱਤ ਕੇ ਰਾਜਸਥਾਨ ਵੱਲੋਂ ਦਿੱਲੀ ਨੂੰ ਪਹਿਲਾ ਬੱਲੇਬਾਜ਼ੀ ਦਾ ਸੱਦਾ
. . .  about 3 hours ago
ਮੁੱਖ ਮੰਤਰੀ ਨੇ ਕਣਕ ਖ਼ਰੀਦ ਮਾਪਦੰਡਾਂ 'ਚ ਢਿੱਲ ਲਈ ਪ੍ਰਧਾਨ ਮੰਤਰੀ ਨੂੰ ਲਿਖੀ ਚਿੱਠੀ
. . .  about 3 hours ago
ਚੰਡੀਗੜ੍ਹ, 22 ਅਪ੍ਰੈਲ - ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਬੇਮੌਸਮੀ ਬਰਸਾਤ ਦੇ ਚੱਲਦਿਆਂ ਕਣਕ ਖ਼ਰੀਦ ਦੇ ਮਾਪਦੰਡਾਂ ਵਿਚ ਢਿੱਲ ਲਈ ਪ੍ਰਧਾਨ ਮੰਤਰੀ ਨੂੰ ਚਿੱਠੀ ਲਿਖੀ...
ਅੱਗ ਨਾਲ 100 ਏਕੜ ਕਣਕ ਤੇ ਨਾੜ ਸੜ ਕੇ ਸੁਆਹ
. . .  about 3 hours ago
ਹੰਡਿਆਇਆ, 22 ਅਪ੍ਰੈਲ (ਗੁਰਜੀਤ ਸਿੰਘ ਖੁੱਡੀ) - ਹੰਡਿਆਇਆ ਨੇੜਲੇ ਪਿੰਡ ਖੁੱਡੀ ਕਲਾਂ ਵਿਖੇ ਕਣਕ ਅਤੇ ਨਾੜ ਨੂੰ ਅੱਗ ਲੱਗ ਜਾਣ ਕਾਰਨ ਲਗਭਗ 100 ਏਕੜ ਸੜ ਕੇ ਸੁਆਹ...
ਸੁਰੱਖਿਆ ਬਲਾਂ ਨੇ 2 ਸ਼ੱਕੀ ਕੀਤੇ ਗ੍ਰਿਫ਼ਤਾਰ
. . .  about 3 hours ago
ਸ੍ਰੀਨਗਰ, 22 ਅਪ੍ਰੈਲ - ਸੁਰੱਖਿਆ ਬਲਾਂ ਨੇ ਬਾਰਾਮੂਲਾ ਜ਼ਿਲ੍ਹੇ 'ਚ ਵਾਹਨਾਂ ਦੀ ਚੈਕਿੰਗ ਦੌਰਾਨ 2 ਸ਼ੱਕੀ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ...
ਪੰਕਜਾ ਮੁੰਡੇ ਦਾ ਰਾਹੁਲ ਗਾਂਧੀ ਨੂੰ ਲੈ ਕੇ ਵਿਵਾਦਿਤ ਬਿਆਨ
. . .  about 4 hours ago
ਮੁੰਬਈ, 22 ਅਪ੍ਰੈਲ - ਮਹਾਰਾਸ਼ਟਰ ਦੀ ਕੈਬਨਿਟ ਮੰਤਰੀ ਪੰਕਜਾ ਮੁੰਡੇ ਨੇ ਇੱਕ ਚੋਣ ਰੈਲੀ ਦੌਰਾਨ ਕਿਹਾ ਕਿ ਭਾਰਤੀ ਫ਼ੌਜ ਦੇ ਜਵਾਨਾਂ ਨੇ ਪੁਲਵਾਮਾ ਅੱਤਵਾਦੀ ਹਮਲੇ ਤੋਂ ਬਾਅਦ ਸਰਜੀਕਲ...
ਇਸ ਸਾਲ ਜੰਮੂ ਕਸ਼ਮੀਰ 'ਚ ਮਾਰੇ ਗਏ 66 ਅੱਤਵਾਦੀ - ਸੂਤਰ
. . .  about 4 hours ago
ਨਵੀਂ ਦਿੱਲੀ, 22 ਅਪ੍ਰੈਲ - ਸੂਤਰਾਂ ਅਨੁਸਾਰ ਜੰਮੂ ਕਸ਼ਮੀਰ 'ਚ ਇਸ ਸਾਲ 66 ਅੱਤਵਾਦੀ ਮਰੇ ਗਏ ਹਨ, ਜਿਨ੍ਹਾਂ ਵਿਚੋਂ 27 ਜੈਸ਼-ਏ-ਮੁਹੰਮਦ ਨਾਲ ਸਬੰਧਿਤ ਸਨ। ਇਨ੍ਹਾਂ ਵਿਚੋਂ 19 ਅੱਤਵਾਦੀ ਪੁਲਵਾਮਾ...
ਕਾਂਗਰਸ ਨੇ ਉਤਰ ਪ੍ਰਦੇਸ਼ ਦੇ ਲਈ 3 ਉਮੀਦਵਾਰਾਂ ਦਾ ਕੀਤਾ ਐਲਾਨ
. . .  about 4 hours ago
ਲਖਨਊ, 22 ਅਪ੍ਰੈਲ- ਕਾਂਗਰਸ ਨੇ ਉਤੱਰ ਪ੍ਰਦੇਸ਼ ਦੇ ਲਈ ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਸੂਚੀ 'ਚ ਤਿੰਨ ਉਮੀਦਵਾਰਾਂ ਦੇ ਨਾਂਅ ਸ਼ਾਮਲ ਹਨ। ਦੱਸ ਦੇਈਏ ਕਿ ਕਾਂਗਰਸ ਨੇ ਇਲਾਹਾਬਾਦ ਤੋਂ ਯੋਗੇਸ਼ ਸ਼ੁਕਲਾ ਨੂੰ ਚੋਣ ਮੈਦਾਨ 'ਚ ਉਤਾਰਨ ਦਾ ਫ਼ੈਸਲਾ ਕੀਤਾ ....
ਸ੍ਰੀਲੰਕਾ : ਕੋਲੰਬੋ 'ਚ ਚਰਚ ਦੇ ਨੇੜੇ ਬੰਬ ਨੂੰ ਨਕਾਰਾ ਕਰਦੇ ਸਮੇਂ ਹੋਇਆ ਧਮਾਕਾ
. . .  about 5 hours ago
ਕਣਕ ਦੀ ਖ਼ਰੀਦ ਨਾ ਹੋਣ ਕਾਰਨ ਲਹਿਰਾ-ਸੁਨਾਮ ਮੁੱਖ ਰੋਡ ਜਾਮ
. . .  about 5 hours ago
ਚੋਣ ਕਮਿਸ਼ਨ ਬੀ.ਜੇ.ਪੀ., ਕਾਂਗਰਸ ਅਤੇ ਅਕਾਲੀ ਦਲ(ਬ) ਦੇ ਚੋਣ ਨਿਸ਼ਾਨ ਕਰੇ ਰੱਦ : ਮਾਨ
. . .  about 5 hours ago
ਤਲਵੰਡੀ ਭਾਈ ਤੋਂ ਰੋਡ ਸ਼ੋਅ ਦੇ ਰੂਪ 'ਚ ਘੁਬਾਇਆ ਨੇ ਆਰੰਭ ਕੀਤਾ ਚੋਣ ਪ੍ਰਚਾਰ
. . .  about 5 hours ago
ਸਾਈਕਲ 'ਤੇ ਨਾਮਜ਼ਦਗੀ ਪੱਤਰ ਦਾਖਲ ਕਰਵਾਉਣ ਆਇਆ ਭਾਰਤੀ ਲੋਕ ਸੇਵਾ ਦਲ ਦਾ ਉਮੀਦਵਾਰ
. . .  about 5 hours ago
ਕੋਲੰਬੋ ਦੇ ਬੱਸ ਸਟੈਂਡ ਤੋਂ ਪੁਲਿਸ ਨੇ ਬਰਾਮਦ ਕੀਤੇ 87 ਬੰਬ
. . .  about 6 hours ago
ਡਿਊਟੀ ਦੌਰਾਨ ਦਿਲ ਦਾ ਦੌਰਾ ਪੈਣ ਕਾਰਨ ਅਧਿਆਪਕ ਦੀ ਮੌਤ
. . .  about 6 hours ago
ਅਗਸਤਾ ਵੈਸਟਲੈਂਡ ਮਾਮਲਾ : ਅਦਾਲਤ ਨੇ ਸੀ.ਬੀ.ਆਈ ਅਤੇ ਮਿਸ਼ੇਲ ਦੇ ਵਕੀਲ ਨੂੰ ਜਵਾਬ ਦਾਖਲ ਕਰਨ ਦਾ ਦਿੱਤਾ ਸਮਾਂ
. . .  about 6 hours ago
ਅਸੀਂ ਸ਼ਬਦ ਗੁਰੂ ਦੇ ਦੋਖੀਆਂ ਤੋਂ ਵੋਟ ਨਹੀਂ ਮੰਗਣੀ- ਗਿਆਸਪੁਰਾ
. . .  about 6 hours ago
ਫਿਲੀਪੀਨਜ਼ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ
. . .  about 6 hours ago
ਸ਼੍ਰੋਮਣੀ ਅਕਾਲੀ ਦਲ ਨੂੰ ਲੱਗਾ ਝਟਕਾ, ਪਿੰਡ ਸੁੱਖੇਵਾਲ ਦੀ ਪੂਰੀ ਪੰਚਾਇਤ ਕਾਂਗਰਸ 'ਚ ਹੋਈ ਸ਼ਾਮਿਲ
. . .  about 7 hours ago
ਮਨੋਜ ਤਿਵਾੜੀ ਨੇ ਭਰਿਆ ਨਾਮਜ਼ਦਗੀ ਪੱਤਰ
. . .  about 7 hours ago
ਦੋ ਮੋਟਰਸਾਈਕਲਾਂ ਵਿਚਾਲੇ ਹੋਈ ਭਿਆਨਕ ਟੱਕਰ 'ਚ 2 ਜ਼ਖਮੀ
. . .  about 7 hours ago
ਸ੍ਰੀਲੰਕਾ 'ਚ ਅੱਜ ਅੱਧੀ ਰਾਤ ਤੋਂ ਲਾਗੂ ਹੋਵੇਗੀ ਐਮਰਜੈਂਸੀ
. . .  about 7 hours ago
ਸ੍ਰੀ ਮੁਕਤਸਰ ਸਾਹਿਬ: ਅੱਗ ਲੱਗਣ ਕਾਰਨ 75 ਏਕੜ ਕਣਕ ਸੜ ਕੇ ਹੋਈ ਸੁਆਹ
. . .  about 7 hours ago
ਪ੍ਰਗਿਆ ਠਾਕੁਰ ਨੇ ਭਰਿਆ ਨਾਮਜ਼ਦਗੀ ਪੱਤਰ
. . .  about 7 hours ago
ਬੇਮੌਸਮੀ ਬਾਰਸ਼ ਨਾਲ ਨੁਕਸਾਨੀਆਂ ਫ਼ਸਲਾਂ ਦੇ ਮੁਆਵਜ਼ੇ ਲਈ 'ਆਪ' ਆਗੂਆਂ ਨੇ ਡੀ.ਸੀ ਨੂੰ ਸੌਂਪਿਆ ਮੰਗ ਪੱਤਰ
. . .  about 7 hours ago
ਸ੍ਰੀਲੰਕਾ ਧਮਾਕਾ : ਕੋਲੰਬੋ 'ਚ ਕਰਫ਼ਿਊ ਲਾਉਣ ਦੇ ਹੁਕਮ
. . .  about 8 hours ago
ਅਕਾਲੀ ਦਲ ਭਲਕੇ ਕਰੇਗਾ ਬਠਿੰਡਾ ਅਤੇ ਫ਼ਿਰੋਜ਼ਪੁਰ ਤੋਂ ਉਮੀਦਵਾਰਾਂ ਦਾ ਐਲਾਨ
. . .  about 8 hours ago
ਚੱਲਦੀ ਗੱਡੀ 'ਚ ਅਚਾਨਕ ਲੱਗੀ ਅੱਗ, ਵਾਲ-ਵਾਲ ਬਚਿਆ ਬਜ਼ੁਰਗ ਜੋੜਾ
. . .  about 6 hours ago
ਪਟਿਆਲਾ 'ਚ ਵਾਹਨ ਚੋਰੀ ਕਰਨ ਵਾਲਾ ਆਇਆ ਪੁਲਿਸ ਅੜਿੱਕੇ
. . .  about 8 hours ago
ਭਾਜਪਾ ਨੂੰ ਲੱਗਾ ਵੱਡਾ ਝਟਕਾ : ਸੁਰੇਸ਼ ਚੰਦੇਲ ਕਾਂਗਰਸ 'ਚ ਹੋਏ ਸ਼ਾਮਲ
. . .  about 8 hours ago
ਟਿਕ ਟਾਕ ਮਾਮਲੇ 'ਤੇ 24 ਅਪ੍ਰੈਲ ਤੱਕ ਮਦਰਾਸ ਹਾਈਕੋਰਟ ਕਰੇ ਵਿਚਾਰ- ਸੁਪਰੀਮ ਕੋਰਟ
. . .  about 9 hours ago
ਕੈਪਟਨ ਅਤੇ ਕੇ.ਪੀ. ਦੀ ਹਾਜ਼ਰੀ 'ਚ ਚੌਧਰੀ ਸੰਤੋਖ ਸਿੰਘ ਨੇ ਭਰਿਆ ਨਾਮਜ਼ਦਗੀ ਪੱਤਰ
. . .  about 8 hours ago
ਸੜਕ 'ਤੇ ਪਲਟਿਆ ਟਰੈਕਟਰ-ਟਰਾਲੀ, ਆਵਾਜਾਈ ਹੋਈ ਠੱਪ
. . .  about 9 hours ago
ਦਿੱਲੀ 'ਚ ਮਨੋਜ ਤਿਵਾੜੀ ਨੇ ਕੀਤਾ ਰੋਡ ਸ਼ੋਅ
. . .  about 9 hours ago
ਮੋਗਾ ਦੇ ਪ੍ਰਬੰਧਕੀ ਕੰਪਲੈਕਸ ਅੰਦਰ ਬਣੀ ਬੈਂਕ 'ਚੋਂ ਲੱਖਾਂ ਦੀ ਨਗਦੀ ਸਮੇਤ ਸੋਨਾ ਚੋਰੀ
. . .  about 10 hours ago
ਟਿਕਟ ਨਾ ਦਿੱਤੇ ਜਾਣ ਤੋਂ ਨਾਰਾਜ਼ ਕੇ.ਪੀ ਨੂੰ ਮਨਾਉਣ ਪੁੱਜੇ ਕੈਪਟਨ ਅਮਰਿੰਦਰ ਸਿੰਘ
. . .  about 10 hours ago
ਨਾਮਜ਼ਦਗੀਆਂ ਨੂੰ ਲੈ ਕੇ ਪੁਲਿਸ ਨੇ ਵਧਾਈ ਚੌਕਸੀ
. . .  about 10 hours ago
'ਪੀ.ਐਮ ਨਰਿੰਦਰ ਮੋਦੀ' ਦੀ ਰਿਲੀਜ਼ 'ਤੇ ਚੋਣ ਕਮਿਸ਼ਨ ਨੇ ਸੁਪਰੀਮ ਕੋਰਟ ਨੂੰ ਦਿੱਤੀ ਰਿਪੋਰਟ
. . .  about 10 hours ago
ਕਰਾਚੀ ਜੇਲ੍ਹ ਤੋਂ ਲਾਹੌਰ ਪਹੁੰਚੇ ਰਿਹਾਅ ਕੀਤੇ ਮਛੇਰੇ, ਬਾਅਦ ਦੁਪਹਿਰ ਭਾਰਤ ਪਹੁੰਚਣ ਦੀ ਸੰਭਾਵਨਾ
. . .  about 11 hours ago
ਕਾਂਗਰਸ ਵੱਲੋਂ ਦਿੱਲੀ ਦੀਆਂ 6 ਸੀਟਾਂ ਦੇ ਲਈ ਉਮੀਦਵਾਰਾਂ ਦਾ ਐਲਾਨ
. . .  about 11 hours ago
ਪੂਰੇ ਪੰਜਾਬ 'ਚ ਅੱਜ ਅਧਿਆਪਕ ਕਰਨਗੇ ਅਰਥੀ ਫੂਕ ਮੁਜ਼ਾਹਰੇ
. . .  about 11 hours ago
ਕਾਂਗਰਸ ਤੋਂ ਨਾਰਾਜ਼ ਸ.ਧੀਮਾਨ ਨਾਲ ਕੇਵਲ ਢਿੱਲੋਂ ਨੇ ਬੰਦ ਕਮਰਾ ਕੀਤੀ ਮੀਟਿੰਗ
. . .  about 11 hours ago
ਸ੍ਰੀਲੰਕਾ 'ਚ ਹੋਏ ਲੜੀਵਾਰ ਬੰਬ ਧਮਾਕਿਆਂ 'ਚ ਹੁਣ ਤੱਕ 24 ਸ਼ੱਕੀ ਵਿਅਕਤੀ ਗ੍ਰਿਫ਼ਤਾਰ
. . .  1 minute ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 8 ਕੱਤਕ ਸੰਮਤ 550
ਿਵਚਾਰ ਪ੍ਰਵਾਹ: ਪ੍ਰਭਾਵਸ਼ਾਲੀ ਕਦਮ ਨਿਸਚਤ ਰੂਪ ਨਾਲ ਨਤੀਜਾਜਨਕ ਹੋਣੇ ਚਾਹੀਦੇ ਹਨ। -ਜਵਾਹਰ ਲਾਲ ਨਹਿਰੂ

ਲੁਧਿਆਣਾ

ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ 'ਤੇ 29ਵੀਂ ਵਿਸ਼ਾਲ ਸ਼ੋਭਾ ਯਾਤਰਾ ਸਜਾਈ

ਲੁਧਿਆਣਾ, 23 ਅਕਤੂਬਰ (ਕਵਿਤਾ ਖੁੱਲਰ)-ਭਗਵਾਨ ਵਾਲਮੀਕ ਦੇ ਪ੍ਰਗਟ ਦਿਵਸ 'ਤੇ 29ਵੀਂ ਵਿਸ਼ਾਲ ਸ਼ੋਭਾ ਯਾਤਰਾ ਦਰੇਸੀ ਦੇ ਖੁੱਲ੍ਹੇ ਮੈਦਾਨ ਤੋਂ ਸ਼ੁਰੂ ਹੋਈ | ਸ਼ੋਭਾ ਯਾਤਰਾ ਨੂੰ ਰਵਾਨਾ ਕਰਨ ਲਈ ਉਚੇਚੇ ਤੌਰ 'ਤੇ ਸਾਬਕਾ ਉੱਪ ਮੁੱਖ ਮੰਤਰੀ ਸ: ਸੁਖਬੀਰ ਸਿੰਘ ਬਾਦਲ ਪ੍ਰਧਾਨ ਅਕਾਲੀ ਦਲ ਪੁੱਜੇ ਹੋਏ ਸਨ, ਜਿਨਾਂ ਨੇ ਭਗਵਾਨ ਵਾਲਮੀਕਿ ਦੀ ਜੋਤੀ ਪ੍ਰਚੰਡ ਕਰਕੇ ਪ੍ਰੋਗਰਾਮ ਦੀ ਆਰੰਭਤਾ ਕੀਤੀ | ਇਸ ਮੌਕੇ ਵਿੱਕੀ ਬਾਦਸ਼ਾਹ ਵਲੋਂ ਭਗਵਾਨ ਵਾਲਮੀਕਿ ਦੇ ਭਜਨ ਸੁਣਾ ਕੇ ਸ਼ੋਭਾ ਯਾਤਰਾ 'ਚ ਸ਼ਾਮਿਲ ਸੰਗਤਾਂ ਨੂੰ ਨਿਹਾਲ ਕੀਤਾ | ਇਸ ਮੌਕੇ ਝੰਡੇ ਦੀ ਰਸਮ ਪੂਜਨੀਯ ਮਾਤਾ ਊਸ਼ਾਮਤੀ ਦ੍ਰਾਵਿੜ ਨੇ ਕੀਤੀ | ਮੰਚ ਦਾ ਉਦਘਾਟਨ ਮਹੇਸ਼ਇੰਦਰ ਸਿੰਘ ਗਰੇਵਾਲ ਸੀਨੀਅਰ ਮੀਤ ਪ੍ਰਧਾਨ ਅਕਾਲੀ ਦਲ ਵਲੋਂ ਕੀਤਾ ਗਿਆ | ਇਸ ਮੌਕੇ ਸ. ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਸਾਰੇ ਧਰਮਾਂ ਦੇ ਪਾਵਨ ਦਿਹਾੜੇ ਸਰਕਾਰੀ ਪੱਧਰ 'ਤੇ ਮਨਾਇਆ ਕਰਦੇ ਸਨ ਉਥੇ ਹੀ ਹਰੇਕ ਵਰਗ ਨੂੰ ਨੁਮਾਇੰਦਗੀ ਦੇਣ ਦੇ ਲਈ ਵੱਖ-ਵੱਖ ਬੋਰਡ ਬਣਾ ਕੇ ਇਨ੍ਹਾਂ ਭਾਈਚਾਰੇ ਦੇ ਲੋਕਾਂ ਨੂੰ ਮੈਂਬਰ ਬਣਾ ਕੇ ਨੁਮਾਇੰਦਗੀ ਕਰਨ ਦਾ ਮੌਕਾ ਦਿੱਤਾ ਗਿਆ | ਸ: ਸੁਖਬੀਰ ਨੇ ਵਿਜੈ ਦਾਨਵ ਦੀ ਪ੍ਰਸੰਸਾ ਕਰਦਿਆਂ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਨੇ ਮੈਨੂੰ ਭਾਵੇਂ ਕਿਸੇ ਕੰਮ ਨੂੰ ਹਾਂ ਨਾ ਕਰਨ ਪਰ ਵਿਜੈ ਦਾਨਵ ਦੇ ਹਰੇਕ ਕੰਮ ਨੂੰ ਪਹਿਲ ਦੇ ਆਧਾਰ 'ਤੇ ਕੀਤਾ ਹੈ | ਇਸ ਮੌਕੇ ਡਾ: ਚਰਨਜੀਤ ਸਿੰਘ ਅਟਵਾਲ ਨੇ ਕਿਹਾ ਹੈ ਕਿ ਅਕਾਲੀ-ਭਾਜਪਾ ਸਰਕਾਰ ਨੇ ਅੰਮਿ੍ਤਸਰ ਵਿਖੇ ਰਾਮ ਤੀਰਥ ਦੀ ਉਸਾਰੀ ਕਰਕੇ ਇਸ ਭਾਈਚਾਰੇ ਨੂੰ ਪਿਆਰ ਤੇ ਮਾਣ ਬਖਸ਼ਿਆ ਹੈ | ਜਥੇਦਾਰ ਹੀਰਾ ਸਿੰਘ ਗਾਬੜੀਆ ਨੇ ਕਿਹਾ ਕਿ ਵਿਜੈ ਦਾਨਵ ਪਿਛਲੇ 29 ਸਾਲਾਂ ਤੋਂ ਅਕਾਲੀ ਦਲ ਦੇ ਨਾਲ ਚੱਟਾਨ ਵਾਂਗ ਖੜ੍ਹੇ ਹਨ ਜਿਨ੍ਹਾਂ ਦੀਆਂ ਸ਼ੋਭਾ ਯਾਤਰਾਵਾਂ 'ਚ 16 ਵਾਰ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਸ਼ਾਮਿਲ ਹੋਏ | ਭਾਵਾਧਸ ਦੇ ਰਾਸ਼ਟਰੀ ਸੰਚਾਲਕ ਵਿਜੈ ਦਾਨਵ ਨੇ ਕਿਹਾ ਕਿ ਵਾਲਮੀਕਿ ਭਾਈਚਾਰੇ ਨੂੰ ਦਿੱਤੀਆਂ ਸਹੂਲਤਾਂ ਬਦਲੇ 2019 ਦੀਆਂ ਲੋਕ ਸਭਾ ਚੋਣਾਂ 'ਚ ਅਕਾਲੀ-ਭਾਜਪਾ ਨੂੰ ਵੋਟਾਂ ਪਾ ਕੇ ਪੰਜਾਬ ਦੀਆਂ 13 ਦੀਆਂ 13 ਸੀਟਾਂ ਸੁਖਬੀਰ ਸਿਘ ਬਾਦਲ ਦੀ ਝੋਲੀ ਵਿਚ ਪਾਉਣਗੇ | ਸ਼ੋਭਾ ਯਾਤਰਾ ਦਰੇਸੀ ਦੇ ਖੁੱਲ੍ਹੇ ਮੈਦਾਨ ਤੋਂ ਆਰੰਭ ਹੋ ਕੇ ਪੁਰਾਣੀ ਸਬਜ਼ੀ ਮੰਡੀ, ਪ੍ਰਤਾਪ ਬਾਜ਼ਾਰ, ਘੰਟਾਘਰ, ਗਿਰਜਾਘਰ ਚੌਕ, ਘਾਹਮੰਡੀ ਚੌਕ, ਡਵੀਜਨ ਨੰ 3, ਇਸਲਾਮੀਆ ਸਕੂਲ ਰੋਡ, ਮਾਧੋਪੁਰੀ ਤੋਂ ਹੁੰਦੀ ਹੋਈ ਭਗਵਾਨ ਵਾਲਮੀਕਿ ਬ੍ਰਹਮਾਲਯ ਘਾਟੀ ਮੁਹੱਲਾ ਲੁਧਿਆਣਾ ਵਿਖੇ ਸਮਾਪਤ ਹੋਈ | ਸ਼ੋਭਾ ਯਾਤਰਾ 'ਚ ਸ਼ਰਨਜੀਤ ਸਿੰਘ ਢਿੱਲੋਂ ਵਿਧਾਇਕ, ਤਰਸੇਮ ਸਿੰਘ ਭਿੰਡਰ, ਤਨਵੀਰ ਸਿੰਘ ਧਾਲੀਵਾਲ, ਰਣਜੀਤ ਸਿੰਘ ਢਿੱਲੋਂ ਜ਼ਿਲ੍ਹਾ ਪ੍ਰਧਾਨ, ਜਤਿੰਦਰ ਮਿੱਤਲ ਜ਼ਿਲ੍ਹਾ ਪ੍ਰਧਾਨ ਭਾਜਪਾ, ਪਰਮਿੰਦਰ ਮਹਿਤਾ ਮੀਤ ਪ੍ਰਧਾਨ ਭਾਜਪਾ, ਪਿ੍ਤਪਾਲ ਸਿੰਘ ਮੁੱਖ ਸੇਵਾਦਾਰ ਗੁ: ਦੁੱਖ ਨਿਵਾਰਨ ਸਾਹਿਬ, ਗੁਰਦੀਪ ਸਿੰਘ ਗੋਸ਼ਾ, ਬਲਜੀਤ ਸਿੰਘ ਛਤਵਾਲ, ਗੁਰਪ੍ਰੀਤ ਸਿੰਘ ਬੱਬਲ, ਸੁਰਿੰਦਰ ਕੌਰ ਦਿਆਲ ਜ਼ਿਲ੍ਹਾ ਪ੍ਰਧਾਨ ਇਸਤਰੀ ਅਕਾਲੀ ਦਲ, ਮੁਕੇਸ਼ ਵਰਮਾ ਪ੍ਰਧਾਨ ਆਲ ਇੰਡੀਆ ਹਿੰਦੂ ਮੁਸਲਿਮ ਸਿੱਖ ਇਸਾਈ ਏਕਤਾ ਮੰਚ, ਅਸ਼ੋਕ ਮੱਕੜ, ਗੁਰਦੇਵ ਦੇਬੀ ਸ਼ਰਮਾ ਕੈਸ਼ੀਅਰ ਪੰਜਾਬ ਭਾਜਪਾ, ਚੌਧਰੀ ਯਸ਼ਪਾਲ ਕੌਸਲਰ ਵਾਰਡ ਨੰ 8, ਦਿਵਿਆ ਦਾਨਵ ਕੌਾਸਲਰ, ਹਰਭਜਨ ਸਿੰਘ ਡੰਗ, ਇੰਦਰਜੀਤ ਸਿੰਘ ਗੋਲਾ, ਮਨਪ੍ਰੀਤ ਸਿੰਘ ਬੰਟੀ, ਉਮ ਪ੍ਰਕਾਸ਼ ਕੈਂਥ, ਕੁਲਦੀਪ ਸਿੰਘ ਖ਼ਾਲਸਾ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਐਸ. ਸੀ. ਵਿੰਗ, ਪ੍ਰਭਜੋਤ ਸਿੰਘ ਧਾਲੀਵਾਲ, ਅਮਰਜੀਤ ਸਿੰਘ ਚਾਵਲਾ, ਚਰਨ ਸਿੰਘ ਆਲਮਗੀਰ ਮੈਂਬਰ ਸ਼੍ਰੋਮਣੀ ਕਮੇਟੀ, ਗੁਰਮੀਤ ਸਿੰਘ ਕੁਲਾਰ ਪ੍ਰਧਾਨ ਫੀਕੋ ਇੰਡ:, ਹਨੀ ਬੇਦੀ, ਬਲਜੀਤ ਸਿੰਘ ਨਿਸ਼ਾਨ ਮਾਰਬਲ, ਅਮਿਤ ਗੋਸਾਈਾ, ਅਵਨੀਤ ਕੌਰ ਖ਼ਾਲਸਾ, ਮਹੰਤ ਦਿਨੇਸ਼ ਪੁਰੀ, ਮੇਹਸ਼ ਸ਼ਰਮਾ, ਕਰਨ ਕੋੜਾ, ਵਿਨੈ ਅਟਵਾਲ, ਬਿੰਦੀਆ ਮਦਾਨ, ਗੁਰਮੇਲ ਸਿੰਘ ਜੱਜੀ ਕੌਸਲਰ, ਪੂਨਮ ਅਰੋੜਾ, ਜਤਿੰਦਰ ਸਿੰਘ ਜਿੰਦੀ, ਰਾਣੀ ਧਾਲੀਵਾਲ, ਚਰਨਜੀਤ ਸਿੰਘ ਪੁਨੂੰ, ਮਨਪ੍ਰੀਤ ਸਿੰਘ ਮੰਨਾ, ਗੋਲਡੀ ਸਭਰਵਾਲ, ਬਿੱਟੁੂ ਗੁੰਬਰ, ਰੋਹਿਤ ਸਾਹਨੀ, ਰਜਿੰਦਰ ਹੰਸ, ਮਹਿਕ ਸਿੰਘ ਚੌਹਾਨ, ਸੁਰਿੰਦਰ ਸੋਦਾਈ, ਅਸ਼ਵਨੀ ਭੀਮ, ਕਿ੍ਸ਼ਨਪਾਲ ਬੇਦੀ, ਸ਼ਾਮ ਬੋਹਤ, ਵਿਮਲ ਭੱਟੀ, ਵਿਪਨ ਕਲਿਆਣ, ਅਸ਼ੋਕ ਦੈਤਯ, ਧਰਮਾਗਿਆ ਵਿਰਾਗਣੀ ਰਾਣੀ ਧਾਲੀਵਾਲ, ਵਿਨੋਦ ਇਕਲਵਯ, ਰਾਜ ਰਾਣੀ, ਗੋਮਤੀ, ਸੁਨੀਲ ਸੋਧੀ, ਆਈ. ਐਸ. ਭਾਰਤੀ, ਸੁਧੀਰ ਧਾਰੀਵਾਲ, ਟੋਨੀ ਗਹਿਲੋਤ, ਟੋਨੀ ਸਹੋਤਾ, ਸੁਰਿੰਦਰ ਬਾਲੀ, ਰਾਜ ਕੁਮਾਰ ਅਟਵਾਲ, ਰਾਜ ਕੁਮਾਰ ਲਾਲਾ, ਬਾਬੂ ਰਾਮ ਚੰਡਾਲ, ਓਮ ਪ੍ਰਕਾਸ਼ ਸੰਧੂ, ਅਸ਼ੋਕ ਕੁਮਾਰ ਬੰਟੂ, ਅਸ਼ੋਕ ਸ਼ੂਦਰ, ਸੰਜੈ ਲੋਹਟ, ਸਵਰਨ ਸੋਨੀ, ਵੀਰ ਰਾਣਾਮਲ ਤੇਜੀ, ਰਜਿੰਦਰ ਮੂਲ ਨਿਵਾਸੀ, ਵੀਰ ਮੁਖਿਤਾਰ ਸਿੰਘ, ਰਾਜੂ ਮੋਹੀ, ਅਜੈ ਬਿਰਮੀ, ਬਲਵਿੰਦਰ ਕੁਮਾਰ ਬੱਬਾ, ਸੁਰਿੰਦਰ ਸੋਢੀ, ਇੰਦਰਜੀਤ ਮੱਟੂ, ਸੰਨੀ ਬਾਲੂ, ਵਿਪਨ ਬਰੂਟ, ਲੱਕੀ ਨਾਹਰ, ਜੋਨੀ ਡੂਮਰਾ, ਮਦਨ ਧਾਰੀਵਾਲ, ਸੰਜੀਵ ਬਿੱਟੂ, ਵਿਰਾਗਿਨੀ ਸੁਨੀਤਾ ਦ੍ਰਾਵਿੜ, ਵਿਰਾਗਿਨੀ ਕਿਰਨ ਵੈਦ, ਅਮਰਜੀਤ ਠੇਕੇਦਾਰ, ਪ੍ਰੇਮ ਕੁਮਾਰ ਲੱਲੂ, ਅਸ਼ੋਕ ਸਿਰਸਵਾਲ, ਚਰਨਪਾਲ ਚੰਨਾ, ਸੰਜੀਵ ਖੰਡੂ, ਬਲਵਿੰਦਰ ਬੱਲੀ, ਦੀਪੂ ਘਈ, ਬਿੰਦਰ ਖਾਨਪੁਰ, ਸੁਨੀਲ ਹੰਸ ਤੋਂ ਇਲਾਵਾ ਵੱਡੀ ਗਿਣਤੀ 'ਚ ਅਹੁਦੇਦਾਰ ਅਤੇ ਵਰਕਰ ਸ਼ਾਮਿਲ ਸਨ | ਸ਼ੋਭਾ ਯਾਤਰਾ ਦੇ ਆਰੰਭ 'ਚ ਅੰਮਿ੍ਤਸਰ ਵਿਖੇ ਦੁਸਹਿਰੇ ਮੌਕੇ ਰੇਲ ਹਾਦਸੇ ਦੌਰਾਨ ਮਾਰੇ ਲੋਕਾਂ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕੀਤੀ ਤੇ ਦੋ ਮਿੰਟ ਦਾ ਮੋਨ ਧਾਰਿਆ ਗਿਆ |

ਸਸਤੇ ਭਾਅ 'ਤੇ ਮੋਬਾਈਲ ਦੇਣ ਦਾ ਝਾਂਸਾ ਦੇ ਕੇ ਪ੍ਰਵਾਸੀ ਲੋਕਾਂ ਨਾਲ ਠੱਗੀ ਕਰਨ ਵਾਲਾ ਕਾਬੂ

ਲੁਧਿਆਣਾ, 23 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਕੋਤਵਾਲੀ ਦੀ ਪੁਲਿਸ ਨੇ ਸਸਤੇ ਭਾਅ 'ਤੇ ਮੋਬਾਈਲ ਫੋਨ ਦੇਣ ਦਾ ਝਾਂਸਾ ਦੇ ਕੇ ਪ੍ਰਵਾਸੀ ਲੋਕਾਂ ਨਾਲ ਠੱਗੀ ਕਰਨ ਵਾਲੇ ਇਕ ਨੌਜਵਾਨ ਨੂੰ ਪੁਲਿਸ ਨੇ ਕਾਬੂ ਕੀਤਾ ਹੈ | ਇਸ ਸਬੰਧੀ ਏ. ਡੀ. ਸੀ. ਪੀ. ਗੁਰਪ੍ਰੀਤ ਸਿੰਘ ...

ਪੂਰੀ ਖ਼ਬਰ »

ਨਾਕੇ 'ਤੇ ਤੇਜ਼ ਸਪੀਡ ਕਾਰ ਨੇ ਖੜੇ੍ਹ ਵਾਹਨ 'ਚ ਮਾਰੀ ਟੱਕਰ, ਪੁਲਿਸ ਜਵਾਨ ਜ਼ਖ਼ਮੀ

ਫੁੱਲਾਂਵਾਲ, 23 ਅਕਤੂਬਰ (ਮਨਜੀਤ ਸਿੰਘ ਦੁੱਗਰੀ)-ਅੱਜ ਤੜਕੇ ਲਲਤੋਂ ਚੌਕ ਵਿਖੇ ਪੁਲਿਸ ਵਲੋਂ ਵਾਹਨਾਂ ਦੀ ਚੈਕਿੰਗ ਲਈ ਲਗਾਏ ਨਾਕੇ ਦੌਰਾਨ ਸ਼ਹਿਰ ਵਲੋਂ ਤੇਜ਼ ਰਫਤਾਰ ਨਾਲ ਆ ਰਹੀ ਮਰੂਤੀ ਸਵਿਫ਼ਟ ਕਾਰ ਪੀ ਬੀ 10- ਐਫ ਜੀ 2277, ਜਿਸ ਨੂੰ ਵਿਜੇ ਕੁਮਾਰ ਵਾਸੀ ਬਾਜ਼ੀਗਰ ਬਸਤੀ ...

ਪੂਰੀ ਖ਼ਬਰ »

ਨਾਬਾਲਗ ਬੱਚੇ ਦਾ ਸਰੀਰਕ ਸ਼ੋਸ਼ਣ ਕਰਨ ਵਾਲੇ ਨੌਜਵਾਨ ਨੂੰ ਕੈਦ

ਲੁਧਿਆਣਾ, 23 ਅਕਤੂਬਰ (ਆਹੂਜਾ)-ਸਥਾਨਕ ਅਦਾਲਤ ਨੇ ਨਾਬਾਲਗ ਬੱਚੇ ਨਾਲ ਗੈਰਕੁਦਰਤੀ ਸਬੰਧ ਬਣਾਉਣ ਵਾਲੇ ਨੌਜਵਾਨ ਨੂੰ 7 ਸਾਲ ਕੈਦ ਦੀ ਸਜ਼ਾ ਸੁਣਾਈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਪੀੜ੍ਹਤ 10 ਸਾਲ ਦੇ ਲੜਕੇ ਦੀ ਮਾਂ ਦੀ ਸ਼ਿਕਾਇਤ 'ਤੇ 30 ਮਾਰਚ 2016 ਨੂੰ ਗੁਆਂਢ 'ਚ ਰਹਿਣ ...

ਪੂਰੀ ਖ਼ਬਰ »

ਮੋਬਾਈਲ ਵੈਨ ਫੂਡ ਦੇ ਜ਼ਰੀਏ ਖਾਧ ਪਦਾਰਥਾਂ ਦੀ ਜਾਂਚ

ਲੁਧਿਆਣਾ, 23 ਅਕਤੂਬਰ (ਸਲੇਮਪੁਰੀ)-ਪੰਜਾਬ ਸਰਕਾਰ ਵਲੋਂ ਖਾਧ ਪਦਾਰਥਾਂ ਦੀ ਜਾਂਚ ਕਰਨ ਲਈ ਮੋਬਾਈਲ ਵੈਨ ਫੂਡ ਚਲਾਈ ਜਾ ਰਹੀ ਹੈ | ਅੱਜ ਜ਼ਿਲ੍ਹਾ ਸਿਹਤ ਪ੍ਰਸ਼ਾਸਨ ਵਲੋਂ ਜ਼ਿਲ੍ਹਾ ਸਿਹਤ ਅਫ਼ਸਰ ਡਾ: ਅਦੇਸ਼ ਕੰਗ ਦੀ ਅਗਵਾਈ ਹੇਠ ਸ਼ਿਮਲਾਪੁਰੀ ਇਲਾਕੇ 'ਚ ਸਿਹਤ ਟੀਮ ...

ਪੂਰੀ ਖ਼ਬਰ »

ਪਤਨੀ ਤੋਂ ਦੁਖੀ ਹੋ ਕੇ ਕੈਦੀ ਨੇ ਕੀਤੀ ਸੀ ਖ਼ੁਦਕੁਸ਼ੀ

ਲੁਧਿਆਣਾ, 23 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਕੇਂਦਰੀ ਜੇਲ੍ਹ 'ਚ ਬੀਤੇ ਦਿਨ ਫਾਹਾ ਲਗਾ ਕੇ ਖੁਦਕੁਸ਼ੀ ਕਰਨ ਵਾਲੇ ਕੈਦੀ ਪਾਸੋਂ ਅਧਿਕਾਰੀਆਂ ਨੇ ਇਕ ਚਿੱਠੀ ਬਰਾਮਦ ਕੀਤੀ ਹੈ, ਜਿਸ 'ਚ ਉਸ ਨੇ ਖੁਦਕੁਸ਼ੀ ਲਈ ਆਪਣੀ ਪਤਨੀ ਨੂੰ ਜ਼ਿੰਮੇਵਾਰ ਦੱਸਿਆ ਹੈ | ...

ਪੂਰੀ ਖ਼ਬਰ »

ਹੈਾਡਲੂਮ ਗੋਦਾਮ ਨੂੰ ਅੱਗ ਲੱਗਣ ਕਾਰਨ ਲੱਖਾਂ ਦਾ ਸਾਮਾਨ ਸੜਿਆ

ਲੁਧਿਆਣਾ, 23 ਅਕਤੂਬਰ (ਅਮਰੀਕ ਸਿੰਘ ਬੱਤਰਾ)-ਸਥਾਨਕ ਗੁਜਰਮੱਲ ਰੋਡ 'ਤੇ ਹੈਾਡਲੂਮ ਦੇ ਇਕ ਗੋਦਾਮ 'ਚ ਮੰਗਲਵਾਰ ਸਵੇਰੇ ਅਚਾਨਕ ਅੱਗ ਲੱਗ ਜਾਣ ਨਾਲ ਲੱਖਾਂ ਰੁਪਏ ਦਾ ਸਾਮਾਨ ਸੜ ਗਿਆ | ਅੱਗ ਲੱਗਣ ਕਾਰਨ ਆਸ-ਪਾਸ ਦੇ ਦੁਕਾਨਦਾਰਾਂ 'ਚ ਘਬਰਾਹਟ ਫੈਲ ਗਈ ਤੇ ਦੁਕਾਨਾਂ 'ਚੋਂ ...

ਪੂਰੀ ਖ਼ਬਰ »

ਪੁਲਿਸ ਕਮਿਸ਼ਨਰ ਵਲੋਂ ਸ਼ਹਿਰ 'ਚ ਧਾਰਾ 144 ਲਾਗੂ

ਲੁਧਿਆਣਾ, 23 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਕਮਿਸ਼ਨਰ ਵਲੋਂ ਸ਼ਹਿਰ 'ਚ ਧਾਰਾ 144 ਲਗਾਉਣ ਦੇ ਹੁਕਮ ਜਾਰੀ ਕੀਤੇ ਹਨ | ਇਸ ਤੋਂ ਇਲਾਵਾ ਪੁਲਿਸ ਕਮਿਸ਼ਨਰ ਵਲੋਂ ਕਈ ਹੋਰ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਗਏ ਹਨ | ਇਸ ਸਬੰਧੀ ਪੁਲਿਸ ਕਮਿਸ਼ਨਰ ਡਾ: ...

ਪੂਰੀ ਖ਼ਬਰ »

ਮੇਅਰ ਵਲੋਂ ਉਦਘਾਟਨ ਕਰਨ ਦੇ ਬਾਵਜੂਦ ਸੜਕ ਨਾ ਬਣਨ ਤੋਂ ਪ੍ਰੇਸ਼ਾਨ ਲੋਕ ਬਿਸਤਰਿਆਂ ਸਮੇਤ ਕਮਿਸ਼ਨਰ ਦਫ਼ਤਰ ਪੁੱਜੇ

ਲੁਧਿਆਣਾ, 23 ਅਕਤੂਬਰ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਵਾਰਡ 79 ਅਧੀਨ ਪੈਂਦੀ ਚੂਹੜਪੁਰ ਰੋਡ ਦਾ ਨਿਰਮਾਣ ਕਾਰਜ ਪਿਛਲੇ 6 ਮਹੀਨੇ ਤੋਂ ਠੱਪ ਰਹਿਣ ਤੋਂ ਪ੍ਰੇਸ਼ਾਨ ਇਲਾਕਾ ਨਿਵਾਸੀਆਂ ਵਲੋਂ ਕੌਾਸਲਰ ਸ੍ਰੀਮਤੀ ਐਨੀ ਸਿੱਕਾ ਦੇ ਪਤੀ ਤੇ ਭਾਜਪਾ ਹੈਬੋਵਾਲ ਮੰਡਲ ਦੇ ...

ਪੂਰੀ ਖ਼ਬਰ »

ਸੰਤ ਸਮਾਜ ਵਲੋਂ ਸਮੂਹਿਕ ਵਿਸ਼ਾਲ ਹਨੰੂਮਾਨ ਚਾਲੀਸਾ ਪਾਠ ਦੀ ਪ੍ਰਚਾਰ ਸਮੱਗਰੀ ਜਾਰੀ

ਲੁਧਿਆਣਾ, 23 ਅਕਤੂਬਰ (ਕਵਿਤਾ ਖੁੱਲਰ)-ਸ੍ਰੀ ਹਿੰਦੂ ਨਿਆਂ ਪੀਠ ਤੇ ਹਿੰਦੂ ਸਿੱਖ ਜਾਗ੍ਰਤੀ ਸੈਨਾ ਵਲੋਂ 17 ਨਵੰਬਰ ਨੂੰ ਦਰੇਸੀ ਰਾਮ ਲੀਲ੍ਹਾ ਮੈਦਾਨ 'ਚ ਹਜ਼ਾਰਾਂ ਸਕੂਲੀ ਬੱਚਿਆਂ ਵਲੋਂ ਸਾਂਝੇ ਤੌਰ 'ਤੇ ਕਰਵਾਏ ਜਾ ਰਹੇ ਵਿਸ਼ਾਲ ਸ਼੍ਰੀ ਹਨੂੰਮਾਨ ਚਾਲੀਸਾ ਪਾਠ ਦੇ ...

ਪੂਰੀ ਖ਼ਬਰ »

ਵਾਤਾਵਰਨ ਨੂੰ ਦੂਸ਼ਿਤ ਨਾ ਕੀਤਾ ਜਾਵੇ-ਜਥੇਦਾਰ ਆਸਾ ਸਿੰਘ

ਲੁਧਿਆਣਾ, 23 ਅਕਤੂਬਰ (ਜੁਗਿੰਦਰ ਸਿੰਘ ਅਰੋੜਾ)-ਮਾਡਲ ਟਾਊਨ ਮਾਰਕੀਟ ਐਸੋਸੀਏਸ਼ਨ ਦੇ ਸਰਪ੍ਰਸਤ ਜਥੇਦਾਰ ਆਸਾ ਸਿੰਘ ਨੇ ਇਕ ਗੱਲਬਾਤ ਦੌਰਾਨ ਕਿਹਾ ਕਿ ਸਾਨੂੰ ਕੋਈ ਵੀ ਅਜਿਹਾ ਕੰਮ ਨਹੀਂ ਕਰਨਾ ਚਾਹੀਦਾ, ਜਿਸ ਨਾਲ ਵਾਤਾਵਰਨ ਦੂਸ਼ਿਤ ਹੁੰਦਾ ਹੋਵੇ, ਕਿਉਂਕਿ ਵਾਤਾਵਰਨ ...

ਪੂਰੀ ਖ਼ਬਰ »

ਈ. ਸੀ. ਐਚ. ਐਸ. ਅਧੀਨ ਸਰਕਾਰ ਵਲੋਂ ਰਾਣਾ ਹਸਪਤਾਲ 'ਚ ਮੁਫ਼ਤ ਓ. ਪੀ. ਡੀ. ਸੇਵਾਵਾਂ ਸ਼ੁਰੂ ਕਰਨ ਦੀ ਸਹਿਮਤੀ

ਲੁਧਿਆਣਾ, 23 ਅਕਤੂਬਰ (ਸਲੇਮਪੁਰੀ)-ਭਾਰਤ ਸਰਕਾਰ ਵਲੋਂ ਸਾਬਕਾ ਸੈਨਿਕਾਂ ਲਈ ਈ. ਸੀ. ਐਚ. ਐਸ. ਅਧੀਨ ਵੱਖ-ਵੱਖ ਨਿੱਜੀ ਹਸਪਤਾਲਾਂ 'ਚ ਡਾਕਟਰੀ ਸਹੂਲਤਾਂ ਦੇਣ ਦੀ ਯੋਜਨਾ ਉਲੀਕੀ ਗਈ ਹੈ ਪਰ ਨਿੱਜੀ ਹਸਪਤਾਲਾਂ 'ਚ ਡਾਕਟਰੀ ਸਹੂਲਤਾਂ ਲੈਣ ਲਈ ਸਾਬਕਾ ਸੈਨਿਕਾਂ ਵਲੋਂ ...

ਪੂਰੀ ਖ਼ਬਰ »

ਮਿਸ਼ਨ ਤੰਦਰੁਸਤ ਪੰਜਾਬ ਤਹਿਤ ਲੁਧਿਆਣਾ ਵਿਖੇ ਗਲੋਬਲ ਕਬੱਡੀ ਲੀਗ ਦੇ ਮੁਕਾਬਲੇ ਅੱਜ ਤੋਂ

ਲੁਧਿਆਣਾ, 23 ਅਕਤੂਬਰ (ਪਰਮੇਸ਼ਰ ਸਿੰਘ)-ਪੰਜਾਬ ਸਰਕਾਰ ਵਲੋਂ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਕਰਵਾਈ ਜਾ ਰਹੀ ਕੌਮਾਂਤਰੀ ਪੱਧਰ ਦੀ ਗਲੋਬਲ ਕਬੱਡੀ ਲੀਗ ਦੇ ਦੂਜੇ ਗੇੜ ਦੇ ਮੁਕਾਬਲੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਹਾਕੀ ਆਸਟ੍ਰੋਟਰਫ਼ ਸਟੇਡੀਅਮ ਵਿਖੇ 24 ਤੋਂ 29 ...

ਪੂਰੀ ਖ਼ਬਰ »

ਗੁਜਰਾਂਵਾਲਾ ਗੁਰੂ ਨਾਨਕ ਖ਼ਾਲਸਾ ਕਾਲਜ 'ਚ ਸੈਮੀਨਾਰ

ਲੁਧਿਆਣਾ, 23 ਅਕਤੂਬਰ (ਬੀ. ਐਸ. ਬਰਾੜ)-ਗੁਜਰਾਂਵਾਲਾ ਗੁਰੂ ਨਾਨਕ ਖ਼ਾਲਸਾ ਕਾਲਜ ਸਿਵਲ ਲਾਇਨਜ਼ ਦੇ ਪ੍ਰਵਾਸੀ ਸਾਹਿਤ ਅਧਿਅਨ ਕੇਂਦਰ ਵਲੋਂ 'ਕੈਨੇਡੀਅਨ ਭਾਰਤੀਆਂ ਦੇ ਸਮਾਜਿਕ ਤੇ ਸੱਭਿਆਚਾਰਕ ਮਸਲੇ' 'ਤੇ ਇਕ ਰੋਜ਼ਾ ਰਾਸ਼ਟਰੀ ਸੈਮੀਨਾਰ ਲਗਾਇਆ ਗਿਆ | ਸੈਮੀਨਾਰ 'ਚ ਡਾ: ...

ਪੂਰੀ ਖ਼ਬਰ »

ਡਿਊਟੀ 'ਚ ਕੋਤਾਹੀ ਵਰਤਣ ਦੇ ਦੋਸ਼ ਤਹਿਤ ਸਹਾਇਕ ਨਿਗਮ ਯੋਜਨਾਕਾਰ ਤੇ 3 ਨਿਰੀਖਕਾਂ ਨੂੰ ਚਾਰਜਸ਼ੀਟ ਜਾਰੀ ਕਰਨ ਦੀ ਕੀਤੀ ਸਿਫਾਰਸ਼

ਲੁਧਿਆਣਾ, 23 ਅਕਤੂਬਰ (ਅਮਰੀਕ ਸਿੰਘ ਬੱਤਰਾ)-ਡਿਊਟੀ 'ਚ ਕੋਤਾਹੀ ਵਰਤਣ ਦੇ ਦੋਸ਼ ਤਹਿਤ ਨਗਰ ਨਿਗਮ ਕਮਿਸ਼ਨਰ ਨੇ ਇਮਾਰਤੀ ਸ਼ਾਖਾ ਜ਼ੋਨ-ਸੀ ਦੇ 3 ਸੇਵਾਦਾਰਾਂ ਨੂੰ ਨੌਕਰੀ ਤੋਂ ਮੁਅੱਤਲ ਕਰਨ ਦੇ ਨਾਲ ਸਹਾਇਕ ਨਿਗਮ ਯੋਜਨਾਕਾਰ ਤੇ 3 ਨਿਰੀਖਕਾਂ ਨੂੰ ਚਾਰਜਸ਼ੀਟ ਕਰਨ ਲਈ ...

ਪੂਰੀ ਖ਼ਬਰ »

ਪੈਨਸ਼ਨਰਜ਼ ਦੀ ਮੀਟਿੰਗ

ਲੁਧਿਆਣਾ, 23 ਅਕਤੂਬਰ (ਸਲੇਮਪੁਰੀ)-ਪੈਨਸ਼ਨਰਜ਼ ਇਨਫਰਮੇਸ਼ਨ ਸੈਂਟਰ, ਲੁਧਿਆਣਾ ਵਿਖੇ ਪੈਨਸ਼ਨਰਾਂ ਦੀ ਮੀਟਿੰਗ ਸ੍ਰੀ ਵੀ. ਕੇ. ਖੰਨਾ ਦੀ ਅਗਵਾਈ ਹੇਠ ਹੋਈ | ਇਸ ਮੌਕੇ ਵੱਖ-ਵੱਖ ਬੁਲਾਰਿਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਦਾ 22 ...

ਪੂਰੀ ਖ਼ਬਰ »

ਮੈਕਰੋ ਗਲੋਬਲ ਦੇ ਲੁਧਿਆਣਾ ਆਂਸਲ ਪਲਾਜ਼ਾ ਸੈਂਟਰ ਰਾਹੀਂ ਕੈਨੇਡਾ ਦਾ ਵੀਜ਼ਾ ਮਿਲਿਆ

ਮੁੱਲਾਂਪੁਰ-ਦਾਖਾ, 23 ਅਕਤੂਬਰ (ਨਿਰਮਲ ਸਿੰਘ ਧਾਲੀਵਾਲ)-ਮੈਕਰੋ ਗਲੋਬਲ ਮੋਗਾ ਗਰੁੱਪ ਆਫ਼ ਇੰਸਟੀਚਿਊਟ ਦੇ ਲੁਧਿਆਣਾ ਆਂਸਲ ਪਲਾਜ਼ਾ ਸੈਂਟਰ 'ਚ ਜਿਥੇ ਚੰਗੇ ਆਈਲੈਟਸ ਟ੍ਰੇਨਰ ਵਿਦਿਆਰਥੀਆਂ ਨੂੰ ਆਈਲੈਟਸ ਦੀ ਤਿਆਰੀ ਕਰਵਾ ਰਹੇ ਹਨ, ਉਥੇ ਸੈਂਟਰ 'ਚ ਵਿਦਿਆਰਥੀਆਂ ਨੂੰ ...

ਪੂਰੀ ਖ਼ਬਰ »

ਲੁਧਿਆਣਾ ਦੇ ਇੰਡਸਟਰੀ ਦਫ਼ਤਰ ਵਿਖੇ ਮੀਟਿੰਗ

ਲੁਧਿਆਣਾ, 23 ਅਕਤੂਬਰ (ਕਵਿਤਾ ਖੁੱਲਰ)-ਪੰਜਾਬ ਪ੍ਰਦੇਸ਼ ਕਾਂਗਰਸ ਦੇ ਜਨਰਲ ਸਕੱਤਰ ਕਿ੍ਸ਼ਨ ਕੁਮਾਰ ਬਾਵਾ ਨੇ ਇਕ ਮੀਟਿੰਗ ਦੌਰਾਨ ਇੰਡਸਟਰੀ ਦਫ਼ਤਰ ਲੁਧਿਆਣਾ ਵਿਖੇ ਜੀ. ਐਮ. ਇੰਡਸਟਰੀ ਮਹੇਸ਼ ਖੰਨਾ ਤੋਂ ਯੂਥ ਤੇ ਇੰਡਸਟਰੀ ਦੇ ਵੱਖ-ਵੱਖ ਵਰਗਾਂ ਲਈ ਪੰਜਾਬ ਸਰਕਾਰ ...

ਪੂਰੀ ਖ਼ਬਰ »

ਅਖਿਲ ਭਾਰਤੀ ਸਮਾਜ ਸੇਵਾ ਸੁਸਾਇਟੀ ਨੇ ਜ਼ਰੂਰਤਮੰਦਾਂ ਨੂੰ ਰਾਸ਼ਨ ਵੰਡਿਆ

ਲੁਧਿਆਣਾ, 23 ਅਕਤੂਬਰ (ਕਵਿਤਾ ਖੁੱਲਰ)-ਅਖਿਲ ਭਾਰਤੀ ਸਮਾਜ ਸੇਵਾ ਸੁਸਾਇਟੀ ਵਲੋਂ 112ਵਾਂ ਰਾਸ਼ਨ ਵੰਡ ਸਮਾਗਮ ਸ਼ਿਵਪੁਰੀ ਸਥਿਤ ਸਵਾਮੀ ਵੇਦ ਭਾਰਤੀ ਆਸ਼ਰਮ ਵਿਖੇ ਚੇਅਰਮੈਨ ਅਹਿਮਦ ਅਲੀ ਗੁੱਡੂ ਤੇ ਪ੍ਰਧਾਨ ਗੁੱਡੀ ਮਹੰਤ ਦੀ ਪ੍ਰਧਾਨਗੀ ਹੇਠ ਕਰਵਾਇਆ ਗਿਆ | ਸਮਾਗਮ ...

ਪੂਰੀ ਖ਼ਬਰ »

ਡਾ: ਵਾਲੀਆ ਤੇ ਟੀਮ ਵਲੋਂ ਕਈ ਪ੍ਰਕਾਰ ਦੇ ਆਯੁਰਵੈਦਿਕ ਇਲਾਜ ਦੀ ਖ਼ੋਜ

ਲੁਧਿਆਣਾ, 23 ਅਕਤੂਬਰ (ਅ. ਬ.)-ਅੱਜ ਦੇ ਯੁੱਗ ਨੂੰ ਮੁੱਖ ਰੱਖਦੇ ਹੋਏ ਚੇਅਰਮੈਨ ਡਾ: ਬਲਜਿੰਦਰ ਸਿੰਘ ਵਾਲੀਆ ਗੁਰੂ ਨਾਨਕ ਗਰੁੱਪ ਆਫ਼ ਕਾਲਜ ਅਤੇ ਰਿਸਰਚ ਸੈਂਟਰ ਗੋਪਾਲਪੁਰ, ਲੁਧਿਆਣਾ ਜਿਸ ਵਿਚ ਡਾ: ਬਲਵਿੰਦਰ ਸਿੰਘ ਵਾਲੀਆ ਅਤੇ ਉਨ੍ਹਾਂ ਦੀ ਪੂਰੀ ਟੀਮ ਨੇ ਆਯੁਰਵੈਦਿਕ ...

ਪੂਰੀ ਖ਼ਬਰ »

ਡਾ: ਅੰਬੇਡਕਰ ਦਲਿਤ ਵਿਕਾਸ ਮੰਚ ਵਲੋਂ ਪ੍ਰਗਟ ਦਿਵਸ ਸਬੰਧੀ ਸ਼ੋਭਾ ਯਾਤਰਾ ਕੱਢੀ

ਲੁਧਿਆਣਾ, 23 ਅਕਤੂਬਰ (ਕਵਿਤਾ ਖੁੱਲਰ)-ਡਾ: ਅੰਬੇਡਕਰ ਦਲਿਤ ਵਿਕਾਸ ਮੰਚ ਪੰਜਾਬ ਵਲੋਂ ਸੰਸਥਾ ਦੇ ਪੰਜਾਬ ਪ੍ਰਧਾਨ ਸੰਜੀਵ ਏਕਲਵਯ ਦੀ ਅਗਵਾਈ 'ਚ ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਦੇ ਸਬੰਧ 'ਚ 5ਵੀਂ ਵਿਸ਼ਾਲ ਸ਼ੋਭਾ ਯਾਤਰਾ ਸਥਾਨਕ ਕਾਲੀ ਮਾਤਾ ਮੰਦਰ ਹੈਬੋਵਾਲ ਕਲਾਂ ...

ਪੂਰੀ ਖ਼ਬਰ »

ਹਮਲਾਵਰਾਂ ਵਲੋਂ ਕੀਤੇ ਹਮਲੇ 'ਚ ਔਰਤ ਜ਼ਖ਼ਮੀ

ਲੁਧਿਆਣਾ, 23 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਅਨੂੰ ਕਟਾਰੀਆ ਵਾਸੀ ਮਾਧੋਪੁਰੀ ਦੀ ਸ਼ਿਕਾਇਤ 'ਤੇ ਨਿੱਕਾ, ਸਾਜਨ, ਮਮਤਾ ਤੇ ਮਮਤਾ ਦੀ ਭਰਜਾਈ ਿਖ਼ਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਕੋਲ ਲਿਖਵਾਈ ਮੁੱਢਲੀ ਰਿਪੋਰਟ 'ਚ ਸ਼ਿਕਾਇਤਕਰਤਾ ਨੇ ਉਕਤ ਕਥਿਤ ...

ਪੂਰੀ ਖ਼ਬਰ »

ਸੰਸਾਰ ਬੈਂਕ ਦੀ ਟੀਮ ਤੇ ਮਾਹਿਰ ਵੀਰਵਾਰ ਨੂੰ ਕਰਨਗੇ ਲੁਧਿਆਣਾ ਦਾ ਦੌਰਾ

ਲੁਧਿਆਣਾ, 23 ਅਕਤੂਬਰ (ਅਮਰੀਕ ਸਿੰਘ ਬੱਤਰਾ)-ਧਰਤੀ ਹੇਠਲਾਂ ਪਾਣੀ ਦਿਨ ਪ੍ਰਤੀ ਦਿਨ ਡੰੂਘਾ ਹੋਣ ਤੋਂ ਚਿੰਤਤ ਰਾਜ ਸਰਕਾਰ ਤੇ ਨਗਰ ਨਿਗਮ ਪ੍ਰਸ਼ਾਸਨ ਵਲੋਂ ਪਿਛਲੇ ਕਰੀਬ 12 ਸਾਲ ਤੋਂ ਲੁਧਿਆਣਾ ਸ਼ਹਿਰ ਦੇ ਨਿਵਾਸੀਆਂ ਨੂੰ ਨਹਿਰੀ ਪਾਣੀ ਸਾਫ਼ ਕਰਕੇ ਸਪਲਾਈ ਕੀਤੇ ਜਾਣ ...

ਪੂਰੀ ਖ਼ਬਰ »

ਉਦਯੋਗਿਕ ਐਸੋਸੀਏਸ਼ਨ ਖ਼ਰਾਬ ਸੜਕਾਂ ਕਾਰਨ ਪ੍ਰੇਸ਼ਾਨ

ਢੰਡਾਰੀ ਕਲਾਂ, 23 ਅਕਤੂਬਰ (ਪਰਮਜੀਤ ਸਿੰਘ ਮਠਾੜੂ)-ਉਦਯੋਗਿਕ ਇਲਾਕਾ 'ਸੀ' ਇੰਡਸਟਰੀਅਲ ਐਸੋਸੀਏਸ਼ਨ ਦੇ ਅਹੁਦੇਦਾਰਾਂ ਨੇ ਪ੍ਰਸ਼ਾਸਨ ਨੂੰ ਗੁਹਾਰ ਲਗਾਉਂਦੇ ਕਿਹਾ ਕਿ ਇਲਾਕੇ ਦੇ ਰਸਤਿਆਂ 'ਤੇ ਪਏ ਡੂੰਘੇ ਖੱਡਿਆਂ ਤੋਂ ਪ੍ਰੇਸ਼ਾਨ ਹਨ ¢ ਵਾਰ-ਵਾਰ ਅਪੀਲ ਕਰਨ 'ਤੇ ਵੀ ...

ਪੂਰੀ ਖ਼ਬਰ »

ਡੀ. ਏ. ਵੀ. ਪੱਖੋਵਾਲ ਰੋਡ ਦਾ ਦਿਵਿਅਮ ਸੂਦ ਕੌਮਾਂਤਰੀ ਉਲੰਪੀਆਡ 'ਚ ਅੱਵਲ

ਲੁਧਿਆਣਾ, 23 ਅਕਤੂਬਰ (ਪਰਮੇਸ਼ਰ ਸਿੰਘ)-ਡੀ. ਏ. ਵੀ. ਪਬਲਿਕ ਸਕੂਲ ਪੱਖੋਵਾਲ ਰੋਡ ਹਮੇਸ਼ਾ ਹੀ ਉੱਚੀਆਂ ਨੈਤਿਕ ਕਦਰਾਂ-ਕੀਮਤਾਂ, ਨੌਜਵਾਨਾਂ ਦੇ ਚਰਿੱਤਰ-ਨਿਰਮਾਣ ਤੇ ਸਰਵਪੱਖੀ ਸ਼ਖ਼ਸੀਅਤ ਵਿਕਾਸ ਕਰਨ ਦੇ ਮੁਢਲੇ ਉਦੇਸ਼ ਨਾਲ ਕੰਮ ਕਰਦਾ ਹੈ | ਪਿ੍ੰ: ਡਾ. ਸਤਵੰਤ ਕੌਰ ...

ਪੂਰੀ ਖ਼ਬਰ »

ਝੋਨੇ ਦੀ ਪਰਾਲੀ ਨੂੰ ਖੇਤ 'ਚ ਸੰਭਾਲਣ ਸਬੰਧੀ ਕੈਂਪ ਲਗਾਇਆ

ਲੁਧਿਆਣਾ, 23 ਅਕਤੂਬਰ (ਬੀ. ਐਸ. ਬਰਾੜ)-ਮੁੱਖ ਖੇਤੀਬਾੜੀ ਅਫ਼ਸਰ ਡਾ: ਪਰਮਜੀਤ ਸਿੰਘ ਬਰਾੜ ਦੇ ਨਿਰਦੇਸ਼ਾਂ ਹੇਠ ਬਲਾਕ ਲੁਧਿਆਣਾ ਦੇ ਪਿੰਡ ਆਲਮਗੀਰ ਵਿਖੇ ਝੋਨੇ ਦੇ ਨਾੜ, ਪਰਾਲੀ ਨੂੰ ਖੇਤ 'ਚ ਸੰਭਾਲਣ ਸਬੰਧੀ ਪੱਧਰੀ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ | ਕੈਂਪ ਦੀ ...

ਪੂਰੀ ਖ਼ਬਰ »

ਆਮਦਨ ਕਰ ਵਿਭਾਗ ਵਲੋਂ ਵੱਖ-ਵੱਖ ਅਦਾਰਿਆਂ 'ਤੇ ਸਰਵੇ

ਲੁਧਿਆਣਾ 23 ਅਕਤੂਬਰ (ਪਰਮੇਸ਼ਰ ਸਿੰਘ)-ਆਮਦਨ ਕਰ ਵਿਭਾਗ ਦੀਆਂ ਟੀਮਾਂ ਨੇ ਗਿੱਲ ਰੋਡ 'ਤੇ ਸਥਿਤ ਵੱਖ-ਵੱਖ ਕਾਰੋਬਾਰੀ ਅਦਾਰਿਆਂ 'ਤੇ ਛਾਪੇਮਾਰੀ ਕਰਕੇ ਸਰਵੇ ਕੀਤਾ | ਇਨ੍ਹਾਂ 'ਚ ਵਾਲ ਆਰਟ ਇੰਟੀਰੀਅਰ ਤੇ ਜੇ. ਐਸ. ਉਭੀ ਐਲੂਮੀਨੀਅਮ 'ਚ ਆਮਦਨ ਕਰ ਅਧਿਕਾਰੀ ਅਤੇ ਆਮਦਨ ਕਰ ...

ਪੂਰੀ ਖ਼ਬਰ »

ਕਾਂਗਰਸ 'ਚ ਸ਼ਾਮਿਲ ਹੋਏ ਕਾਲੜਾ ਦਾ ਅਕਾਲੀ ਦਲ ਨਾਲ ਕੋਈ ਸਬੰਧ ਨਹੀਂ-ਢਿੱਲੋਂ

ਲੁਧਿਆਣਾ, 23 ਅਕਤੂਬਰ (ਆਹੂਜਾ)-ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਸ: ਰਣਜੀਤ ਸਿੰਘ ਢਿੱਲੋਂ ਨੇ ਕਿਹਾ ਹੈ ਕਿ ਬੀਤੇ ਦਿਨ ਕਾਂਗਰਸ 'ਚ ਸ਼ਾਮਿਲ ਹੋਏ ਹਰਮਨਜੀਤ ਸਿੰਘ ਕਾਲੜਾ ਦਾ ਅਕਾਲੀ ਦਲ ਨਾਲ ਕੋਈ ਸਬੰਧ ਨਹੀਂ ਹੈ | ਉਨ੍ਹਾਂ ਦੱਸਿਆ ਕਿ ਕਾਂਗਰਸ ਪਾਰਟੀ ਦੇ ਜ਼ਿਲ੍ਹੇ 'ਚ ...

ਪੂਰੀ ਖ਼ਬਰ »

ਅਣਅਧਿਕਾਰਤ ਕਾਲੋਨੀ/ਪਲਾਟ ਰੈਗੂਲਰ ਕਰਵਾਉਣ ਲਈ ਸਹਾਇਕ ਨਿਗਮ ਯੋਜਨਾਕਾਰਾਂ/ਸੁਵਿਧਾ ਕੇਂਦਰਾਂ 'ਚ ਕੀਤੀ ਜਾ ਸਕੇਗੀ ਅਰਜ਼ੀ ਦਾਖ਼ਲ

ਲੁਧਿਆਣਾ, 23 ਅਕਤੂਬਰ (ਬੱਤਰਾ)-ਰਾਜ ਸਰਕਾਰ ਵਲੋਂ ਅਣਅਧਿਕਾਰਤ ਕਲੋਨੀਆਂ/ ਪਲਾਟ ਰੈਗੂਲਰ ਕਰਨ ਲਈ ਲਾਗੂ ਨੀਤੀ ਸੋਧੀ ਨੀਤੀ ਤਹਿਤ ਗਲਾਡਾ ਦਫ਼ਤਰ 'ਚ ਅਰਜ਼ੀਆਂ ਦਾਖ਼ਲ ਕੀਤੀਆਂ ਜਾ ਸਕਣਗੀਆਂ, ਜਦ ਕਿ ਨਗਰ ਨਿਗਮ ਪ੍ਰਸ਼ਾਸਨ ਵਲੋਂ ਕਾਲੋਨਾਈਜ਼ਰਾਂ ਤੇ ਪਲਾਟ ਧਾਰਕਾਂ ਦੀ ...

ਪੂਰੀ ਖ਼ਬਰ »

ਦੀਵਾਲੀ ਮੌਕੇ ਅੱਗ ਲੱਗਣ ਦੀਆਂ ਘਟਨਾਵਾਂ 'ਤੇ ਤੁਰੰਤ ਕਾਬੂ ਪਾਉਣ ਲਈ ਪ੍ਰਸ਼ਾਸਨ ਨੇ ਉਲੀਕੀ ਯੋਜਨਾ

ਲੁਧਿਆਣਾ, 23 ਅਕਤੂਬਰ (ਅਮਰੀਕ ਸਿੰਘ ਬੱਤਰਾ)-ਦੀਵਾਲੀ ਮੌਕੇ ਸ਼ਹਿਰ 'ਚ ਅਕਸਰ ਵਾਪਰਦੀਆਂ ਅੱਗ ਲੱਗਣ ਦੀਆਂ ਘਟਨਾਵਾਂ 'ਤੇ ਤੁਰੰਤ ਕਾਬੂ ਪਾਉਣ ਲਈ ਨਗਰ ਨਿਗਮ ਵਲੋਂ ਜ਼ਿਲ੍ਹਾ ਤੇ ਟਰੈਫ਼ਿਕ ਵਿਭਾਗ ਦੇ ਨਾਲ ਸਹਿਯੋਗ ਨਾਲ ਪੁਖਤਾ ਪ੍ਰਬੰਧ ਕਰਨ ਦੀ ਯੋਜਨਾਂ ਉਲੀਕੀ ਹੈ, ...

ਪੂਰੀ ਖ਼ਬਰ »

ਭਾਰੀ ਮਾਤਰਾ ਵਿਚ ਨਾਜਾਇਜ਼ ਸ਼ਰਾਬ ਬਰਾਮਦ

ਲੁਧਿਆਣਾ, 23 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਵਲੋਂ ਅੱਜ ਰਾਤ ਸਥਾਨਕ ਟਿੱਬਾ ਸੜਕ 'ਤੇ ਛਾਪਾਮਾਰੀ ਕਰ ਕੇ ਭਾਰੀ ਮਾਤਰਾ ਨਾਜਾਇਜ਼ ਸ਼ਰਾਬ ਬਰਾਮਦ ਕੀਤੀ | ਜਾਣਕਾਰੀ ਅਨੁਸਾਰ ਪੁਲਿਸ ਨੂੰ ਅੱਜ ਰਾਤ ਸੂਚਨਾ ਮਿਲੀ ਸੀ ਕਿ ਟਿੱਬਾ ਸੜਕ 'ਤੇ ਸਥਿਤ ਇਕ ਗਡਾਊਨ ਵਿਚ ...

ਪੂਰੀ ਖ਼ਬਰ »

ਟਰੈਕਟਰ ਦੀ ਲਪੇਟ 'ਚ ਆਉਣ ਨਾਲ ਇਕ ਦੀ ਮੌਤ

ਜਗਰਾਉਂ, 23 ਅਕਤੂਬਰ (ਅਜੀਤ ਸਿੰਘ ਅਖਾੜਾ)-ਨੇੜਲੇ ਪਿੰਡ ਕਾਉਂਕੇ ਕਲਾਂ ਨਜ਼ਦੀਕ ਇਕ ਟਰੈਕਟਰ-ਟਰਾਲੀ ਦੀ ਲਪੇਟ 'ਚ ਆਉਣ ਨਾਲ ਇਕ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ | ਜਾਣਕਾਰੀ ਅਨੁਸਾਰ ਸੁਮਨਦੀਪ ਸਿੰਘ ਪੁੱਤਰ ਚਮਕੌਰ ਸਿੰਘ ਵਾਸੀ ਮਾਣੂੰਕੇ ਨੇ ਦੱਸਿਆ ਕਿ ਉਸਦਾ ਭਰਾ ...

ਪੂਰੀ ਖ਼ਬਰ »

ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਮੌਕੇ ਅੰਮਿ੍ਤਸਰ ਵਿਖੇ ਹੋ ਰਹੇ ਸੂਬਾ ਪੱਧਰੀ ਸਮਾਗਮ 'ਚ ਸ਼ਾਮਿਲ ਹੋਵਾਂਗੇ-ਧੀਂਗਾਨ

ਲੁਧਿਆਣਾ, 23 ਅਕਤੂਬਰ (ਕਵਿਤਾ ਖੁੱਲਰ)-ਭਾਰਤੀ ਵਾਲਮੀਕਿ ਧਰਮ ਸਮਾਜ (ਭਾਵਾਧਸ) ਦੇ ਮੁੱਖ ਸੰਚਾਲਕ ਸ੍ਰੀ ਨਰੇਸ਼ ਧੀਂਗਾਨ ਦੀ ਅਗਵਾਈ ਹੇਠ ਇਕ ਮੀਟਿੰਗ ਹੋਈ | ਇਸ ਮੌਕੇ ਉਨ੍ਹਾਂ ਦੱਸਿਆ ਕਿ ਵਿਧਾਇਕ ਰਾਜ ਕੁਮਾਰ ਵੇਰਕਾ ਦੀ ਅਗਵਾਈ ਹੇਠ 24 ਅਕਤੂਬਰ ਨੂੰ ਭਗਵਾਨ ਵਾਲਮੀਕਿ ...

ਪੂਰੀ ਖ਼ਬਰ »

ਭਾਵਾਧਸ ਨੇ ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਦੇ ਸਬੰਧ 'ਚ ਸਤਿਸੰਗ ਸਮਾਗਮ ਕਰਵਾਇਆ

ਲੁਧਿਆਣਾ, 23 ਅਕਤੂਬਰ (ਕਵਿਤਾ ਖੁੱਲਰ)-ਭਾਰਤੀ ਵਾਲਮੀਕਿ ਧਰਮ ਸਮਾਜ (ਭਾਵਾਧਸ) ਭਾਰਤ ਜ਼ਿਲ੍ਹਾ ਸ਼ਾਖਾ ਵਲੋਂ ਅਸ਼ਵਨੀ ਸਹੋਤਾ, ਰਾਸ਼ਟਰੀ ਸਰਵਉੱਚ ਨਿਰਦੇਸ਼ਕ-ਭਾਰਤ ਦੀ ਪ੍ਰਧਾਨਗੀ ਹੇਠ ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਦੇ ਸਬੰਧ 'ਚ ਵਿਸ਼ਾਲ ਸਤਿਸੰਗ ਸਮਾਗਮ ਤੇ ...

ਪੂਰੀ ਖ਼ਬਰ »

ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਵਲੋਂ ਹਫ਼ਤਾਵਾਰੀ ਕੀਰਤਨ ਸਮਾਗਮ

ਲੁਧਿਆਣਾ, 23 ਅਕਤੂਬਰ (ਕਵਿਤਾ ਖੁੱਲਰ)-ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਵਲੋਂ ਉਚਾਰੀ ਇਲਾਹੀ ਬਾਣੀ ਸਮੁੱਚੀ ਮਨੁੱਖਤਾ ਨੂੰ ਅਕਾਲ ਪੁਰਖ ਦੀ ਬੰਦਗੀ ਕਰਨ ਤੇ ਸਾਂਝੀਵਾਲਤਾ ਦਾ ਉਪਦੇਸ਼ ਦਿੰਦੀ ਹੈ | ਜਿਸ ਦੇ ਸਦਕਾ ਗੁਰੂ ਸਾਹਿਬਾਂ ਦੀ ਫਿਲਾਸਫੀ ਤੇ ...

ਪੂਰੀ ਖ਼ਬਰ »

ਘਰੇਲੂ ਰਸੋਈ ਗੈਸ ਸਿਲੰਡਰ ਦਾ ਵਜ਼ਨ ਘੱਟ ਹੋਣ ਦੇ ਚਰਚੇ

ਲੁਧਿਆਣਾ, 23 ਅਕਤੂਬਰ (ਜੁਗਿੰਦਰ ਸਿੰਘ ਅਰੋੜਾ)-ਖੁਰਾਕ ਸਪਲਾਈ ਵਿਭਾਗ ਵਲੋਂ ਇਸ ਗੱਲ ਦੇ ਦਾਅਵੇ ਕੀਤੇ ਜਾਂਦੇ ਹਨ ਕਿ ਖਪਤਕਾਰਾਂ ਨੂੰ ਕੋਈ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ, ਪਰ ਅਨੇਕਾਂ ਹੀ ਵਾਰ ਵਿਭਾਗ ਦੇ ਦਾਅਵੇ ਹਵਾ ਹੁੰਦੇ ਨਜ਼ਰ ਆਉਂਦੇ ਹਨ ਤੇ ਸ਼ਹਿਰ ...

ਪੂਰੀ ਖ਼ਬਰ »

ਗੁਰਦੁਆਰਾ ਚੌਥੀ ਪਾਤਸ਼ਾਹੀ ਸ੍ਰੀ ਗੁਰੂ ਰਾਮਦਾਸ ਜੀ ਵਿਖੇ ਸਮਾਗਮ ਸ਼ੁਰੂ

ਲੁਧਿਆਣਾ, 23 ਅਕਤੂਬਰ (ਕਵਿਤਾ ਖੁੱਲਰ)-ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਗੁਰਦੁਆਰਾ ਚੌਥੀ ਪਾਤਸ਼ਾਹੀ ਸ੍ਰੀ ਗੁਰੂ ਰਾਮਦਾਸ ਜੀ, ਗਲੀ ਨੰ: 4, ਨਿਊ ਸ਼ਿਵਾਜੀ ਨਗਰ ਵਿਖੇ ਸਮਾਗਮ ਸ਼ੁਰੂ ਹੋ ਗਏ ਹਨ, ਜਿਨ੍ਹਾਂ 'ਚ ਸੰਗਤਾਂ ਵੱਡੀ ਗਿਣਤੀ ...

ਪੂਰੀ ਖ਼ਬਰ »

ਬਿਨਾਂ ਵਰਦੀ ਤੇ ਕੰਡੇ ਤੋਂ ਦਿੱਤੀ ਜਾ ਰਹੀ ਰਸੋਈ ਗੈਸ ਦੀ ਸਪਲਾਈ

ਲੁਧਿਆਣਾ, 23 ਅਕਤੂਬਰ (ਜੁਗਿੰਦਰ ਸਿੰਘ ਅਰੋੜਾ)-ਸ਼ਹਿਰ ਦੇ ਵੱਖ-ਵੱਖ ਇਲਾਕਿਆਂ 'ਚ ਸ਼ਰੇਆਮ ਹੀ ਨਿਯਮਾਂ ਦੀ ਉਲੰਘਣਾ ਹੁੰਦੀ ਵੇਖੀ ਜਾ ਸਕਦੀ ਹੈ ਅਤੇ ਕਥਿਤ ਤੌਰ 'ਤੇ ਅਨੇਕਾਂ ਹੀ ਰੇੜ੍ਹਾ ਚਾਲਕ ਬਿਨ੍ਹਾਂ ਵਰਦੀ ਤੇ ਕੰਡੇ ਤੋਂ ਰਸੋਈ ਗੈਸ ਦੀ ਡਲਿਵਰੀ ਕਰਦੇ ਹੋਏ ਵੇਖੇ ...

ਪੂਰੀ ਖ਼ਬਰ »

ਐਲ. ਈ. ਡੀ. ਲਾਈਟ ਲਗਾਉਣ ਲਈ ਨਿੱਜੀ ਕੰਪਨੀ ਨੂੰ ਤਾਰਾਂ ਤੇ ਖੰਭੇ ਬਦਲਣ ਲਈ ਨਹੀਂ ਕੀਤੇ ਜਾਵੇਗੀ ਕੋਈ ਅਦਾਇਗੀ-ਮੇਅਰ

ਲੁਧਿਆਣਾ, 23 ਅਕਤੂਬਰ (ਅਮਰੀਕ ਸਿੰਘ ਬੱਤਰਾ)-ਮੇਅਰ ਬਲਕਾਰ ਸਿੰਘ ਸੰਧੂ ਨੇ ਕਿਹਾ ਹੈ ਕਿ ਸ਼ਹਿਰ 'ਚ ਮੌਜੂਦ 1 ਲੱਖ 5 ਹਜ਼ਾਰ ਸਟਰੀਟ ਲਾਈਟਾਂ ਦੀ ਥਾਂ ਐਲ. ਈ. ਡੀ. ਲਾਈਟਸ ਲਗਾਉਣ ਲਈ ਨਿੱਜੀ ਕੰਪਨੀ ਨੂੰ ਜਾਰੀ ਕੀਤਾ ਵਰਕ ਆਰਡਰ ਤੇ ਇਕਰਾਰਨਾਮਾ ਰੱਦ ਕਰਨ ਲਈ ਰਾਜ ਸਰਕਾਰ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX