ਤਾਜਾ ਖ਼ਬਰਾਂ

ਆਈ ਪੀ ਐੱਲ 2019 - ਕਿੰਗਜ਼ ਇਲੈਵਨ ਪੰਜਾਬ ਨੇ ਰਾਜਸਥਾਨ ਰਾਇਲਜ਼ ਨੂੰ 14 ਦੌੜਾਂ ਨਾਲ ਹਰਾਇਆ
. . .  1 day ago
ਆਈ ਪੀ ਐੱਲ 2019 - ਕਿੰਗਜ਼ ਇਲੈਵਨ ਪੰਜਾਬ ਨੇ ਰਾਜਸਥਾਨ ਰਾਇਲਜ਼ ਨੂੰ 185 ਦੌੜਾਂ ਦਾ ਦਿੱਤਾ ਟੀਚਾ
. . .  1 day ago
ਪ੍ਰਿਅੰਕਾ ਦੇ ਆਉਣ ਨਾਲ ਕਾਂਗਰਸ ਦੀ ਡੁੱਬਦੀ ਬੇੜੀ ਨਹੀਂ ਬਚੇਗੀ- ਮਜੀਠੀਆ
. . .  1 day ago
ਫ਼ਾਜ਼ਿਲਕਾ ,25 (ਪ੍ਰਦੀਪ ਕੁਮਾਰ)- ਲੋਕ ਸਭਾ ਚੋਣਾਂ ਨੂੰ ਲੈ ਕੇ ਅੱਜ ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਫ਼ਾਜ਼ਿਲਕਾ ਜ਼ਿਲ੍ਹੇ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ...
ਆਈ ਪੀ ਐੱਲ 2019 - 15 ਓਵਰਾਂ ਦੇ ਬਾਅਦ ਕਿੰਗਜ਼ ਇਲੈਵਨ ਪੰਜਾਬ ਨੇ 3 ਵਿਕਟ ਗਵਾ ਕੇ ਬਣਾਈਆਂ 144 ਦੌੜਾਂ
. . .  1 day ago
ਆਈ ਪੀ ਐੱਲ 2019 - 8 ਓਵਰਾਂ ਦੇ ਬਾਅਦ ਕਿੰਗਜ਼ ਇਲੈਵਨ ਪੰਜਾਬ ਨੇ 2 ਵਿਕਟ ਗਵਾ ਕੇ ਬਣਾਈਆਂ 60 ਦੌੜਾਂ
. . .  1 day ago
ਆਈ ਪੀ ਐੱਲ 2019 - 5 ਓਵਰਾਂ ਦੇ ਬਾਅਦ ਕਿੰਗਜ਼ ਇਲੈਵਨ ਪੰਜਾਬ ਨੇ ਇਕ ਵਿਕਟ ਗਵਾ ਕੇ ਬਣਾਈਆਂ 31 ਦੌੜਾਂ
. . .  1 day ago
ਕਾਂਗਰਸ ਨੇ ਪੱਛਮੀ ਬੰਗਾਲ ਅਤੇ ਮਹਾਰਾਸ਼ਟਰ 'ਚ 26 ਉਮੀਦਵਾਰਾਂ ਦੀ ਸੂਚੀ ਕੀਤੀ ਜਾਰੀ
. . .  1 day ago
ਨਵੀਂ ਦਿੱਲੀ ,25 ਮਾਰਚ - ਲੋਕ ਸਭਾ ਚੋਣਾਂ ਲਈ ਕਾਂਗਰਸ ਨੇ ਪੱਛਮੀ ਬੰਗਾਲ ਅਤੇ ਮਹਾਰਾਸ਼ਟਰ 'ਚ 26 ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਹੈ ।ਇਸ ਸੂਚੀ 'ਚ ਸੰਜੇ ਨਿਰੂਪਮ ਦਾ ਨਾਮ ਵੀ ਹੈ , ਜੋ ਮੁੰਬਈ ਉੱਤਰ-ਪੱਛਮੀ ਤੋਂ ਚੋਣ ...
ਐੱਮ ਪੀ ਦੇ ਨਾਂਅ 'ਤੇ ਲਿਆਏ ਜਾ ਰਹੇ ਬੈਂਚਾਂ ਨੂੰ ਚੋਣ ਅਧਿਕਾਰੀਆਂ ਨੇ ਕੀਤਾ ਕਾਬੂ
. . .  1 day ago
ਤਪਾ ਮੰਡੀ,25 ਮਾਰਚ (ਪ੍ਰਵੀਨ ਗਰਗ) -ਸਥਾਨਕ ਸ਼ਹਿਰ ਵਿਖੇ ਚੋਣ ਅਧਿਕਾਰੀਆਂ ਦੀ ਟੀਮ ਵੱਲੋਂ ਇੱਕ ਟਰੈਕਟਰ ਟਰਾਲੀ ਨੂੰ ਕਾਬੂ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ, ਜੋ ਮੈਂਬਰ ਪਾਰਲੀਮੈਂਟ ਭਗਵੰਤ ਮਾਨ ਦੇ ...
ਮਾਨਸਾ ਦੀ ਅਦਾਲਤ ਵੱਲੋਂ 3 ਥਾਣੇਦਾਰਾਂ ਨੂੰ 7-7 ਸਾਲ ਦੀ ਕੈਦ
. . .  1 day ago
ਮਾਨਸਾ, 25 ਮਾਰਚ (ਗੁਰਚੇਤ ਸਿੰਘ ਫੱਤੇਵਾਲੀਆ/ਬਲਵਿੰਦਰ ਸਿੰਘ ਧਾਲੀਵਾਲ)- ਵਧੀਕ ਸੈਸ਼ਨ ਜੱਜ ਦਲਜੀਤ ਸਿੰਘ ਰੱਲਣ ਦੀ ਅਦਾਲਤ ਨੇ ਅੱਜ 3 ਥਾਣੇਦਾਰਾਂ ਨੂੰ 7-7 ਸਾਲ ਦੀ ਕੈਦ ਅਤੇ ਇਕ ਸਿਪਾਹੀ ਨੂੰ ਬਰੀ ਕਰਨ ਦੇ ਹੁਕਮ ਸੁਣਾਏ ਹਨ। ਜਾਣਕਾਰੀ ਅਨੁਸਾਰ .....
ਆਸਟ੍ਰੇਲੀਆ ਤੋਂ ਆਏ ਨੌਜਵਾਨ ਵੱਲੋਂ ਖ਼ੁਦਕੁਸ਼ੀ
. . .  1 day ago
ਜਲੰਧਰ, 25 ਮਾਰਚ- ਜਲੰਧਰ ਦੇ ਅੰਬੇਡਕਰ ਨਗਰ ਦੇ ਰਹਿਣ ਵਾਲੇ ਅਭਿਸ਼ੇਕ ਸੱਲਣ ਵੱਲੋਂ ਬੀਤੇ ਦਿਨ ਖ਼ੁਦਕੁਸ਼ੀ ਕੀਤੇ ਜਾਣ ਦੀ ਖ਼ਬਰ ਮਿਲੀ ਹੈ। ਅਭਿਸ਼ੇਕ 3-4 ਦਿਨ ਪਹਿਲਾਂ ਹੀ ਆਸਟ੍ਰੇਲੀਆ ਤੋਂ ਵਾਪਸ ਆਇਆ ਸੀ। ਜਾਣਕਾਰੀ ਦੇ ਅਨੁਸਾਰ, ਲੜਕੇ ਨੇ ਕਿਸੀ .....
ਭੇਦਭਰੀ ਹਾਲਤ 'ਚ ਨਵ-ਵਿਆਹੁਤਾ ਦੀ ਮੌਤ
. . .  1 day ago
ਸ਼ੁਤਰਾਣਾ, 25 ਮਾਰਚ (ਬਲਦੇਵ ਸਿੰਘ ਮਹਿਰੋਕ) - ਹਲਕਾ ਸ਼ੁਤਰਾਣਾ ਦੇ ਪਿੰਡ ਸ਼ਾਦੀਪੁਰ ਮੋਮੀਆਂ ਵਿਖੇ ਇਕ ਨਵ-ਵਿਆਹੁਤਾ ਦੀ ਭੇਦਭਰੀ ਹਾਲਤ 'ਚ ਮੌਤ ਹੋਣ ਦੀ ਖ਼ਬਰ ਮਿਲੀ ਹੈ। ਮ੍ਰਿਤਕਾ ਰਮਨ ਕੌਰ ਦੇ ਮਾਪਿਆਂ ਨੇ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ....
ਅਕਾਲੀ ਦਲ ਟਕਸਾਲੀ ਨੇ ਹਲਕਾ ਸੰਗਰੂਰ ਤੋਂ ਐਡਵੋਕੇਟ ਰਾਜਦੇਵ ਸਿੰਘ ਖ਼ਾਲਸਾ ਨੂੰ ਉਮੀਦਵਾਰ ਐਲਾਨਿਆ
. . .  1 day ago
ਤਰਨਤਾਰਨ, 25 ਮਾਰਚ (ਹਰਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੀ ਕੌਰ ਕਮੇਟੀ ਦੀ ਮੀਟਿੰਗ ਅੱਜ ਤਰਨ ਤਾਰਨ ਦੇ ਪਿੰਡ ਬ੍ਰਹਮਪੁਰਾ ਵਿਖੇ ਹੋਈ। ਇਸ ਮੀਟਿੰਗ ਦੌਰਾਨ ਕੌਰ ਕਮੇਟੀ ਨੇ ਲੋਕ ਸਭਾ ਹਲਕਾ ਸੰਗਰੂਰ ਤੋਂ ਐਡਵੋਕੇਟ ਰਾਜਦੇਵ ਸਿੰਘ ਖ਼ਾਲਸਾ ਨੂੰ .....
ਨਸ਼ੀਲੇ ਟੀਕਿਆਂ ਸਮੇਤ 1 ਵਿਅਕਤੀ ਕਾਬੂ
. . .  1 day ago
ਖਮਾਣੋਂ, 25 ਮਾਰਚ (ਪਰਮਵੀਰ ਸਿੰਘ) - ਪੁਲਿਸ ਵੱਲੋਂ ਨਸ਼ੇ ਵਜੋਂ ਵਰਤੇ ਜਾਂਦੇ ਟੀਕਿਆਂ ਸਮੇਤ ਇਕ ਨੌਜਵਾਨ ਨੂੰ ਕਾਬੂ ਕੀਤਾ ਗਿਆ ਹੈ। ਚੌਂਕੀ ਇੰਚਾਰਜ ਸੰਘੋਲ ਅਵਤਾਰ ਸਿੰਘ ਮੁਤਾਬਿਕ, ਪੇਟ੍ਰੋਲਿੰਗ ਦੌਰਾਨ ਜਦੋਂ ਸ਼ੱਕੀ ਮੋਟਰਸਾਈਕਲ ਸਵਾਰ ਨੂੰ ਕਾਬੂ ਕਰ ਕੇ ਉਸ ਦੀ .....
ਅਦਾਲਤ ਨੇ ਚਰਨਜੀਤ ਸ਼ਰਮਾ ਨੂੰ ਦੋ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ
. . .  1 day ago
ਫ਼ਰੀਦਕੋਟ, 25 ਮਾਰਚ (ਜਸਵੰਤ ਪੁਰਬਾ, ਸਰਬਜੀਤ ਸਿੰਘ)- ਵਿਸ਼ੇਸ਼ ਜਾਂਚ ਟੀਮ ਵੱਲੋਂ ਸਾਬਕਾ ਜ਼ਿਲ੍ਹਾ ਪੁਲਿਸ ਮੁਖੀ ਚਰਨਜੀਤ ਸ਼ਰਮਾ ਨੂੰ ਕੋਟਕਪੂਰਾ ਗੋਲੀ ਕਾਂਡ 'ਚ ਅੱਜ ਫ਼ਰੀਦਕੋਟ ਵਿਖੇ ਇਲਾਕਾ ਮੈਜਿਸਟਰੇਟ ਏਕਤਾ ਉੱਪਲ ਦੀ ਅਦਾਲਤ 'ਚ ਪੇਸ਼ .....
ਹਾਈਕੋਰਟ ਨੇ ਸੁਖਬੀਰ ਬਾਦਲ ਤੇ ਮਜੀਠੀਆ ਦੇ ਖ਼ਿਲਾਫ਼ ਜਾਰੀ ਵਾਰੰਟ ਦੇ ਹੁਕਮ ਲਏ ਵਾਪਸ
. . .  1 day ago
ਚੰਡੀਗੜ੍ਹ, 25 ਮਾਰਚ- ਹਾਈਕੋਰਟ ਦੇ ਸਾਬਕਾ ਜੱਜ ਜਸਟਿਸ ਰਣਜੀਤ ਸਿੰਘ ਵੱਲੋਂ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਬਿਕਰਮ ਸਿੰਘ ਮਜੀਠੀਆ ਦੇ ਖ਼ਿਲਾਫ਼ ਹਾਈਕੋਰਟ 'ਚ ਦਾਇਰ 'ਕ੍ਰਿਮੀਨਲ ਕੰਪਲੇਂਟ' ......
ਅਫ਼ਗ਼ਾਨਿਸਤਾਨ 'ਚ ਹੋਏ ਧਮਾਕੇ 'ਚ 8 ਨਾਗਰਿਕ ਜ਼ਖਮੀ
. . .  1 day ago
ਭਾਜਪਾ 'ਚ ਸ਼ਾਮਲ ਹੋਏ ਦੀਪਾ ਮਲਿਕ ਤੇ ਇਨੈਲੋ ਦੇ ਵਿਧਾਇਕ ਕੇਹਰ ਸਿੰਘ
. . .  1 day ago
ਕਰਤਾਰਪੁਰ ਤੋਂ ਬਾਅਦ ਹੁਣ ਸ਼ਾਰਦਾ ਪੀਠ ਲਾਂਘਾ ਖੋਲ੍ਹੇਗਾ ਪਾਕਿਸਤਾਨ
. . .  1 day ago
ਲੋਕ ਸਭਾ ਚੋਣਾਂ ਤੋਂ ਪਹਿਲਾਂ ਰਾਹੁਲ ਦਾ ਵੱਡਾ ਐਲਾਨ- ਸੱਤਾ 'ਚ ਆਏ ਤਾਂ ਬੈਕ ਖਾਤਿਆਂ 'ਚ ਪਾਵਾਂਗੇ 72 ਹਜ਼ਾਰ ਰੁਪਏ
. . .  1 day ago
ਟਰਾਲੇ ਹੇਠਾਂ ਆਉਣ ਕਾਰਨ ਔਰਤ ਦੀ ਮੌਤ
. . .  1 day ago
ਜੈੱਟ ਏਅਰਵੇਜ਼ ਸੰਕਟ : ਨਰੇਸ਼ ਗੋਇਲ ਨੇ ਬੋਰਡ ਤੋਂ ਦਿੱਤਾ ਅਸਤੀਫ਼ਾ
. . .  1 day ago
ਭਾਜਪਾ ਨੇ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਆਈ.ਪੀ. ਸਿੰਘ ਨੂੰ ਪਾਰਟੀ 'ਚੋਂ ਕੱਢਿਆ
. . .  1 day ago
ਬਕਾਏ ਦੀ ਮੰਗ ਨੂੰ ਲੈ ਕੇ ਸਲਫਾਸ ਅਤੇ ਪੈਟਰੋਲ ਦੀਆਂ ਬੋਤਲਾਂ ਲੈ ਕੇ ਤਹਿਸੀਲ ਕੰਪਲੈਕਸ 'ਤੇ ਚੜ੍ਹੇ ਕਿਸਾਨ
. . .  1 day ago
ਏਅਰਸੈੱਲ-ਮੈਕਸਿਸ ਮਾਮਲਾ: ਕਾਰਤੀ ਤੇ ਪੀ ਚਿਦੰਬਰਮ ਨੂੰ ਮਿਲੀ ਰਾਹਤ
. . .  1 day ago
ਵਿਜੀਲੈਂਸ ਵੱਲੋਂ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ
. . .  1 day ago
ਡਿਵਾਈਡਰ ਨਾਲ ਟਕਰਾਉਣ ਤੋਂ ਬਾਅਦ ਬੱਸ 'ਚ ਲੱਗੀ ਭਿਆਨਕ ਅੱਗ, ਚਾਰ ਲੋਕਾਂ ਦੀ ਮੌਤ
. . .  1 day ago
ਸ਼ਿਮਲਾ 'ਚ ਦੋ ਬੱਸਾਂ ਵਿਚਾਲੇ ਹੋਈ ਟੱਕਰ, 15 ਲੋਕ ਜ਼ਖ਼ਮੀ
. . .  1 day ago
ਫ਼ਾਰੂਕ ਅਬਦੁੱਲਾ ਨੇ ਸ੍ਰੀਨਗਰ ਲੋਕ ਸਭਾ ਹਲਕੇ ਤੋਂ ਭਰਿਆ ਨਾਮਜ਼ਦਗੀ ਪੱਤਰ
. . .  1 day ago
'84 ਸਿੱਖ ਕਤਲੇਆਮ ਮਾਮਲਾ : ਸੁਪਰੀਮ ਕੋਰਟ 'ਚ ਟਲੀ ਸੱਜਣ ਕੁਮਾਰ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ
. . .  1 day ago
ਕੀ ਹੁਣ ਭਾਜਪਾ 'ਚ ਸ਼ਾਮਲ ਹੋਵੇਗੀ ਸਪਨਾ ਚੌਧਰੀ? ਮਨੋਜ ਤਿਵਾੜੀ ਨਾਲ ਸਾਹਮਣੇ ਆਈ ਤਸਵੀਰ
. . .  1 day ago
ਇਜ਼ਰਾਈਲ 'ਚ ਘਰ 'ਤੇ ਡਿੱਗਿਆ ਰਾਕੇਟ, ਕਈ ਲੋਕ ਜ਼ਖ਼ਮੀ
. . .  1 day ago
ਭਾਰਤੀ ਹਵਾਈ ਫੌਜ ਦੇ ਬੇੜੇ 'ਚ ਸ਼ਾਮਲ ਹੋਇਆ ਚਿਨੂਕ ਹੈਲੀਕਾਪਟਰ, ਰਾਤ ਨੂੰ ਵੀ ਉਡਾਣ ਭਰਨ ਦੇ ਸਮਰੱਥ
. . .  1 day ago
ਝੋਨੇ ਦੀ ਬਿਜਾਈ ਨੂੰ ਲੈ ਕੇ ਪੰਜਾਬ 'ਚ ਕਿਸਾਨਾਂ ਨੇ ਡਿਪਟੀ ਕਮਿਸ਼ਨਰਾਂ ਨੂੰ ਦਿੱਤੇ ਮੰਗ ਪੱਤਰ
. . .  1 day ago
ਦਿੱਲੀ 'ਚ ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ ਜਾਰੀ
. . .  1 day ago
'ਆਪ' ਨੇ ਪੰਜਾਬ 'ਚ ਕਾਂਗਰਸ ਨਾਲ ਚੋਣ ਸਮਝੌਤੇ ਨੂੰ ਸਿਰੇ ਤੋਂ ਨਕਾਰਿਆ
. . .  1 day ago
ਜੰਮੂ-ਕਸ਼ਮੀਰ 'ਚ ਜੈਸ਼ ਦੇ ਤਿੰਨ ਅੱਤਵਾਦੀ ਗ੍ਰਿਫ਼ਤਾਰ
. . .  1 day ago
ਟਰੱਕ ਅਤੇ ਬੋਲੈਰੋ ਵਿਚਾਲੇ ਹੋਈ ਜ਼ਬਰਦਸਤ ਟੱਕਰ, ਤਿੰਨ ਨੌਜਵਾਨਾਂ ਦੀ ਮੌਤ
. . .  1 day ago
ਸਾਬਕਾ ਐਨ.ਸੀ.ਪੀ ਕਾਰਪੋਰੇਟਰ ਪਾਡੂਂਗਰੰਗ ਗਾਇਕਵਾੜ ਦੀ ਹੱਤਿਆ
. . .  1 day ago
ਬੱਸ ਨੂੰ ਲੱਗੀ ਅੱਗ 'ਚ 4 ਮੌਤਾਂ
. . .  1 day ago
'ਆਪ' ਨਾਲ ਗੱਠਜੋੜ ਬਾਰੇ ਫ਼ੈਸਲੇ ਨੂੰ ਲੈ ਕੇ ਰਾਹੁਲ ਗਾਂਧੀ ਨੇ ਬੁਲਾਈ ਬੈਠਕ
. . .  1 day ago
ਸਾਬਕਾ ਜ਼ਿਲ੍ਹਾ ਪੁਲਿਸ ਮੁਖੀ ਚਰਨਜੀਤ ਸ਼ਰਮਾ ਨੂੰ ਅੱਜ ਅਦਾਲਤ ਚ ਕੀਤਾ ਜਾਵੇਗਾ ਪੇਸ਼
. . .  1 day ago
ਨਿਊਜ਼ੀਲੈਂਡ ਦੀ ਪ੍ਰਧਾਨ ਮੰਤਰੀ ਵੱਲੋਂ ਕ੍ਰਾਈਸਚਰਚ ਮਸਜਿਦ ਗੋਲੀਬਾਰੀ ਦੀ ਉੱਚ ਪੱਧਰੀ ਜਾਂਚ ਦੇ ਹੁਕਮ
. . .  1 day ago
ਰਾਸ਼ਟਰਪਤੀ ਤਿੰਨ ਦੇਸ਼ਾਂ ਦੇ ਦੌਰੇ ਲਈ ਰਵਾਨਾ
. . .  1 day ago
ਟਰੱਕ-ਆਟੋ ਦੀ ਟੱਕਰ 'ਚ 4 ਮੌਤਾਂ
. . .  1 day ago
ਪਹਿਲੇ ਪੜਾੜ ਦੀਆਂ ਵੋਟਾਂ ਲਈ ਅੱਜ ਨਾਮਜ਼ਦਗੀਆਂ ਦਾ ਆਖ਼ਰੀ ਦਿਨ
. . .  1 day ago
ਅੱਜ ਦਾ ਵਿਚਾਰ
. . .  1 day ago
ਕੰਵਰ ਦੇਵਿੰਦਰ ਸਿੰਘ ਦਾ ਲੰਬੀ ਬਿਮਾਰੀ ਤੋਂ ਬਾਅਦ ਦਿਹਾਂਤ
. . .  2 days ago
ਆਈ.ਪੀ.ਐਲ.12 : ਦਿੱਲੀ ਕੈਪੀਟਲਜ਼ ਨੇ ਮੁੰਬਈ ਇੰਡੀਅਨਜ਼ ਨੂੰ ਦਿੱਤਾ 214 ਦੌੜਾਂ ਦਾ ਟੀਚਾ
. . .  2 days ago
ਪਣਜੀ : ਭਾਜਪਾ ਨੇਤਾ ਸੁਧੀਰ ਕੰਡੋਲਕਰ ਕਾਂਗਰਸ 'ਚ ਹੋਏ ਸ਼ਾਮਿਲ
. . .  2 days ago
3 ਲੱਖ 80 ਹਜ਼ਾਰ ਨਸ਼ੀਲੀਆਂ ਗੋਲੀਆ ਨਾਲ ਸੱਤ ਵਿਅਕਤੀ ਕਾਬੂ
. . .  2 days ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 8 ਕੱਤਕ ਸੰਮਤ 550
ਿਵਚਾਰ ਪ੍ਰਵਾਹ: ਪ੍ਰਭਾਵਸ਼ਾਲੀ ਕਦਮ ਨਿਸਚਤ ਰੂਪ ਨਾਲ ਨਤੀਜਾਜਨਕ ਹੋਣੇ ਚਾਹੀਦੇ ਹਨ। -ਜਵਾਹਰ ਲਾਲ ਨਹਿਰੂ

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਮੁੱਖ ਮੰਤਰੀ ਖੱਟਰ ਨੇ ਪੰਚਕੂਲਾ ਵਿਖੇ 85 ਕਰੋੜ ਦੇ ਪ੍ਰਾਜੈਕਟਾਂ ਦਾ ਰੱਖਿਆ ਨੀਂਹ ਪੱਥਰ

ਪੰਚਕੂਲਾ, 23 ਅਕਤੂਬਰ (ਕਪਿਲ)- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਵਲੋਂ ਪੰਚਕੂਲਾ ਦੇ ਸੈਕਟਰ-3 ਸਥਿਤ ਤਾਊ ਦੇਵੀ ਲਾਲ ਸਟੇਡੀਅਮ ਤੋਂ ਪੰਚਕੂਲਾ ਦੇ ਇਤਿਹਾਸ 'ਚ ਇਕ ਨਵਾਂ ਅਧਿਆਏ ਜੋੜਦੇ ਹੋਏ 85 ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਿਆ ਗਿਆ ਜਦਕਿ 234 ਕਰੋੜ ਰੁਪਏ ਦੀਆਂ ਨਵੀਂਆਂ ਯੋਜਨਾਵਾਂ ਦਾ ਐਲਾਨ ਕੀਤਾ ਗਿਆ | ਇਸ ਮੌਕੇ ਮੁੱਖ ਮੰਤਰੀ ਖੱਟਰ ਨੇ ਕਿਹਾ ਕਿ 4 ਸਾਲਾਂ ਦੇ ਕਾਰਜਕਾਲ ਦੌਰਾਨ ਹਰਿਆਣਾ ਅੰਦਰ ਕਰੋੜਾਂ ਰੁਪਏ ਦੇ ਵਿਕਾਸ ਕਾਰਜ ਕਰਵਾਏ ਗਏ ਹਨ | ਇਸ ਮੌਕੇ ਕੈਬਨਿਟ ਮੰਤਰੀ ਕਵਿਤਾ ਜੈਨ, ਰਾਜ ਮੰਤਰੀ ਕਿ੍ਸ਼ਨ ਕੁਮਾਰ ਬੇਦੀ, ਲੋਕ ਸਭਾ ਮੈਂਬਰ ਰਤਨ ਲਾਲ ਕਟਾਰੀਆ, ਪੰਚਕੂਲਾ ਦੇ ਵਿਧਾਇਕ ਗਿਆਨਚੰਦ ਗੁਪਤਾ, ਕਾਲਕਾ ਵਿਧਾਇਕ ਲਤੀਕਾ ਸ਼ਰਮਾ ਸਮੇਤ ਕਈ ਨਿਗਮਾਂ ਦੇ ਚੇਅਰਮੈਨ ਅਤੇ ਪ੍ਰਸ਼ਾਸਨਿਕ ਅਧਿਕਾਰੀ ਵੀ ਹਾਜ਼ਰ ਸਨ | ਮੁੱਖ ਮੰਤਰੀ ਖੱਟਰ ਨੇ ਸਰਕਾਰ ਦੀਆਂ ਪ੍ਰਾਪਤੀਆਂ ਗਿਣਾਉਂਦਿਆਂ ਕਿਹਾ ਕਿ ਸੂਬੇ ਅੰਦਰ ਸਾਲ 2014 ਵਿਚ ਭਿ੍ਸ਼ਟਾਚਾਰ 51 ਫ਼ੀਸਦੀ ਸੀ ਜੋ ਪਿਛਲੇ 4 ਸਾਲਾਂ ਵਿਚ ਘਟ ਕੇ 19 ਫ਼ੀਸਦੀ ਰਹਿ ਗਿਆ ਹੈ | ਇਸ ਤੋਂ ਇਲਾਵਾ ਭਾਜਪਾ ਸਰਕਾਰ ਵਲੋਂ ਆਪਣੇ ਕਾਰਜਕਾਲ ਦੌਰਾਨ 6800 ਨਵੀਆਂ ਯੋਜਨਾਵਾਂ ਦਾ ਐਲਾਨ ਕੀਤਾ ਗਿਆ ਹੈ | ਇਸ ਤੋਂ ਇਲਾਵਾ ਪੰਚਕੂਲਾ ਨਗਰ ਨਿਗਮ ਅਧੀਨ ਆਉਂਦੇ 14 ਪਿੰਡਾਂ ਵਿਚ 48 ਕਰੋੜ ਦੀ ਲਾਗਤ ਨਾਲ ਸੀਵਰੇਜ ਪ੍ਰਾਜੈਕਟ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ ਜਿਸ ਨੂੰ ਸਾਲ 2019 ਤੱਕ ਪੂਰਾ ਕਰਨ ਦਾ ਟੀਚਾ ਮਿੱਥਿਆ ਗਿਆ ਹੈ | ਉਨ੍ਹਾਂ ਕਿਹਾ ਕਿ ਇਕੱਲੇ ਪੰਚਕੂਲਾ ਨੂੰ ਪਿੰਜੌਰ ਦੇ ਐੱਚ. ਐੱਮ. ਟੀ. ਵਿਖੇ ਸਬਜ਼ੀ ਮੰਡੀ, ਡਿਜੀਟਲ ਲਾਇਬ੍ਰੇਰੀ, ਬਿਰਧ ਆਸ਼ਰਮ ਅੰਦਰ ਹੋਣ ਕਮਰੇ ਬਣਾਉਣ ਸਮੇਤ ਹੋਰ ਕਈ ਅਹਿਮ ਪ੍ਰਾਜੈਕਟ ਉਪਹਾਰ ਦੇ ਰੂਪ 'ਚ ਦਿੱਤੇ ਗਏ ਹਨ | ਇਸ ਤੋਂ ਬਾਅਦ ਮੁੱਖ ਮੰਤਰੀ ਵਲੋਂ 539.54 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਸੈਕਟਰ ਐੱਮ. ਡੀ. ਸੀ. ਦੇ ਕਮਿਊਨਿਟੀ ਸੈਂਟਰ ਅਤੇ ਸੈਕਟਰ-3 ਵਿਖੇ ਤਿਆਰ ਹੋਏ ਖੇਡ ਵਿਭਾਗ ਦੇ ਹੈੱਡਕੁਆਟਰ ਦਾ ਉਦਘਾਟਨ ਕੀਤਾ ਗਿਆ, ਜਦਕਿ ਮੋਰਨੀ ਬੜੀਸ਼ੇਰ ਤੋਂ ਭੋਜਕੋਟੀ ਨਦੀ 'ਤੇ 1003.94 ਲੱਖ ਰੁਪਏ ਦੀ ਲਾਗਤ ਵਾਲੇ ਪੁਲ ਅਤੇ ਸੈਕਟਰ-2 ਵਿਖੇ 5.18 ਕਰੋੜ ਰੁਪਏ ਦੀ ਰਾਸ਼ੀ ਨਾਲ ਤਿਆਰ ਹੋਏ ਅਨੁਸੂਚਿਤ ਜਾਤੀ ਅਤੇ ਪਛੜੇ ਵਰਗ ਕਲਿਆਣ ਭਵਨ ਦਾ ਨੀਂਹ ਪੱਥਰ ਰੱਖਿਆ ਗਿਆ | ਇਸ ਮੌਕੇ ਮੁੱਖ ਮੰਤਰੀ ਨੇ ਸੂਬਾ ਵਾਸੀਆਂ ਨੂੰ ਵਾਲਮੀਕਿ ਜੈਅੰਤੀ ਦੀ ਵਧਾਈ ਵੀ ਦਿੱਤੀ |

ਪੀ.ਐਸ.ਯੂ. (ਲਲਕਾਰ) ਵਲੋਂ ਰੀ-ਅਪੀਅਰ ਪ੍ਰੀਖਿਆਵਾਂ ਦੇ ਮੁੱਦੇ ਨੂੰ ਲੈ ਕੇ ਰੋਸ ਪ੍ਰਦਰਸ਼ਨ

ਚੰਡੀਗੜ੍ਹ, 23 ਅਕਤੂਬਰ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ ਵਿਚ ਪੰਜਾਬ ਸਟੂਡੈਂਟਸ ਯੂਨੀਅਨ (ਲਲਕਾਰ) ਵਲੋਂ ਵਿਦਿਆਰਥੀਆਂ ਦੀਆਂ ਰੀ-ਅਪੀਅਰ ਪ੍ਰੀਖਿਆਵਾਂ ਦੇ ਮਸਲੇ ਨੂੰ ਲੈ ਕੇ ਪ੍ਰਸ਼ਾਸਕੀ ਬਲਾਕ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਦੇ ਨਾਲ ਹੀ ...

ਪੂਰੀ ਖ਼ਬਰ »

ਟੀ.ਐਮ.ਸੀ. ਦੇ ਅਰਜਨ ਸਿੰਘ, ਹੁਣ 28 ਨੂੰ ਚੰਡੀਗੜ੍ਹ ਆਉਣਗੇ

ਚੰਡੀਗੜ੍ਹ, 23 ਅਕਤੂਬਰ (ਵਿਸ਼ੇਸ਼ ਪ੍ਰਤੀਨਿਧ)- ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਦੀ ਪ੍ਰਧਾਨਗੀ ਵਾਲੀ ਟੀ.ਐਮ.ਸੀ. ਪਾਰਟੀ ਦੇ ਪੰਜਾਬ, ਛੱਤੀਸਗੜ੍ਹ ਤੇ ਉੱਤਰ ਪ੍ਰਦੇਸ਼ ਰਾਜਾਂ ਦੇ ਇੰਚਾਰਜ ਅਰਜਨ ਸਿੰਘ ਹੁਣ ਨਵੇਂ ਪ੍ਰੋਗਰਾਮ ਅਨੁਸਾਰ 28 ਅਕਤੂਬਰ ਨੂੰ ...

ਪੂਰੀ ਖ਼ਬਰ »

ਪ੍ਰਸ਼ਾਸਕ ਦੀ ਸਲਾਹਕਾਰ ਕੌਾਸਲ ਦਾ ਪੁਨਰਗਠਨ

ਚੰਡੀਗੜ੍ਹ, 23 ਅਕਤੂਬਰ (ਆਰ.ਐਸ.ਲਿਬਰੇਟ)- ਚੰਡੀਗੜ੍ਹ ਪ੍ਰਸ਼ਾਸਨ ਵਲੋਂ ਚੰਡੀਗੜ੍ਹ ਪ੍ਰਸ਼ਾਸਕ ਦੀ ਸਲਾਹਕਾਰ ਕੌਾਸਲ ਦਾ ਪੁਨਰਗਠਨ ਕਰ ਦਿੱਤਾ ਹੈ | ਮੌਜੂਦਾ ਕੌਾਸਲ ਦਾ ਨਵੰਬਰ 2018 ਦੇ ਪਹਿਲੇ ਹਫ਼ਤੇ ਮਿਆਦ ਖ਼ਤਮ ਹੋ ਜਾਵੇਗੀ | ਇਹ ਕੌਾਸਲ ਪ੍ਰਸ਼ਾਸਕ ਨੂੰ ਵਿਕਾਸ ...

ਪੂਰੀ ਖ਼ਬਰ »

ਧੋਖੇ ਨਾਲ ਰਾਹ ਜਾਂਦੀ ਔਰਤ ਦੇ ਗਹਿਣੇ ਬਦਲੇ

ਚੰਡੀਗੜ੍ਹ, 23 ਅਕਤੂਬਰ (ਗੁਰਪ੍ਰੀਤ ਸਿੰਘ ਜਾਗੋਵਾਲ)- ਸੈਕਟਰ 18 ਵਿਚ ਦੋ ਠੱਗ ਧੋਖੇ ਨਾਲ ਇਕ 60 ਸਾਲਾ ਔਰਤ ਦੇ ਗਹਿਣੇ ਲੈ ਕੇ ਫ਼ਰਾਰ ਹੋ ਗਏ | ਪੁਲਿਸ ਨੇ ਔਰਤ ਦੀ ਸ਼ਿਕਾਇਤ 'ਤੇ ਸਬੰਧਤ ਮਾਮਲਾ ਪੁਲਿਸ ਸਟੇਸ਼ਨ ਸੈਕਟਰ 19 ਵਿਚ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ | ...

ਪੂਰੀ ਖ਼ਬਰ »

ਪੈਰੀਫੇਰੀ ਮਿਲਕਮੈਨ ਯੂਨੀਅਨ ਵਲੋਂ ਸਿਹਤ ਵਿਭਾਗ ਿਖ਼ਲਾਫ਼ ਪ੍ਰਦਰਸ਼ਨ

ਚੰਡੀਗੜ੍ਹ, 23 ਅਕਤੂਬਰ (ਅਜੀਤ ਬਿਊਰੋ)- ਪੈਰੀਫੇਰੀ ਮਿਲਕਮੈਨ ਯੂਨੀਅਨ ਚੰਡੀਗੜ੍ਹ -ਮੋਹਾਲੀ ਨੇ ਚੰਡੀਗੜ੍ਹ ਸਿਹਤ ਵਿਭਾਗ ਿਖ਼ਲਾਫ਼ ਰੋਸ ਪ੍ਰਦਰਸ਼ਨ ਕੀਤਾ | ਅੱਜ ਇੱਥੇ ਸੈਕਟਰ 21 ਵਿਖੇ ਪ੍ਰਦਰਸ਼ਨ ਦੌਰਾਨ ਸੰਬੋਧਨ ਕਰਦਿਆਂ ਯੂਨੀਅਨ ਦੇ ਜਨਰਲ ਸਕੱਤਰ ਸ. ਬਲਜਿੰਦਰ ...

ਪੂਰੀ ਖ਼ਬਰ »

ਰੋਡਵੇਜ਼ ਹੜਤਾਲ ਜਾਰੀ, ਆਖ਼ਰੀ ਗੱਲਬਾਤ ਅੱਜ

ਚੰਡੀਗੜ੍ਹ, 23 ਅਕਤੂਬਰ (ਐਨ.ਐਸ.ਪਰਵਾਨਾ) - ਹਰਿਆਣਾ ਰੋਡਵੇਜ਼ ਕਰਮਚਾਰੀਆਂ ਦੀ ਅੱਜ 7ਵੇਂ ਦਿਨ ਵੀ ਹੜਤਾਲ ਜਾਰੀ ਰਹੀ ਜਿਸ ਨਾਲ ਜਨਤਾ ਨੂੰ ਕਾਫ਼ੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਕਈ ਅੰਤਰਰਾਜੀ ਰੂਟਾਂ 'ਤੇ ਵੀ ਇਸ ਦਾ ਬੁਰਾ ਅਸਰ ਪੈ ਰਿਹਾ ਹੈ | ਪਤਾ ਲੱਗਾ ...

ਪੂਰੀ ਖ਼ਬਰ »

ਹਸਪਤਾਲ ਆਈ ਔਰਤ ਦਾ ਪਰਸ ਚੋਰੀ

ਚੰਡੀਗੜ੍ਹ, 23 ਅਕਤੂਬਰ (ਗੁਰਪ੍ਰੀਤ ਸਿੰਘ ਜਾਗੋਵਾਲ)-ਸੈਕਟਰ 22 ਦੇ ਸਿਵਲ ਹਸਪਤਾਲ 'ਚ ਇਕ ਔਰਤ ਦਾ ਪਰਸ ਅਣਪਛਾਤਾ ਲੜਕਾ ਚੋਰੀ ਕਰਕੇ ਫ਼ਰਾਰ ਹੋ ਗਿਆ | ਔਰਤ ਦੀ ਸ਼ਿਕਾਇਤ 'ਤੇ ਪੁਲਿਸ ਨੇ ਸਬੰਧਤ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਅਨੁਸਾਰ ਜੁਝਾਰ ...

ਪੂਰੀ ਖ਼ਬਰ »

ਦੀਵਾਲੀ ਪਿੱਛੋਂ ਮੈਂ ਆਪਣੇ ਲਾਈਨ ਆਫ਼ ਐਕਸ਼ਨ ਦਾ ਐਲਾਨ ਕਰਾਂਗਾ - ਦੁਸ਼ਅੰਤ ਚੌਟਾਲਾ

ਚੰਡੀਗੜ੍ਹ, 23 ਅਕਤੂਬਰ (ਐਨ.ਐਸ. ਪਰਵਾਨਾ)- ਹਿਸਾਰ ਤੋਂ ਇੰਡੀਅਨ ਨੈਸ਼ਨਲ ਲੋਕ ਦਲ (ਇਨੈਲੋ) ਦੇ ਮੈਂਬਰ ਲੋਕ ਸਭਾ ਦੁਸ਼ਅੰਤ ਚੌਟਾਲਾ ਨੇ ਆਪਣੇ ਸਮਰਥਕਾਂ ਨੂੰ ਕਹਿ ਦਿੱਤਾ ਹੈ ਕਿ ਮੈਂ ਆਪਣੇ ਸਿਆਸੀ ਲਾਈਨ ਆਫ਼ ਐਕਸ਼ਨ ਦਾ ਐਲਾਨ 7 ਨਵੰਬਰ ਨੂੰ ਦਿਵਾਲੀ ਦੇ ਤਿਉਹਾਰ ਤੋਂ ...

ਪੂਰੀ ਖ਼ਬਰ »

ਫੂਡ ਸੇਫ਼ਟੀ ਵਿਭਾਗ ਵਲੋਂ ਮਿਠਾਈ ਦੀਆਂ ਦੁਕਾਨਾਂ 'ਤੇ ਛਾਪੇਮਾਰੀ- ਸੱਤ ਕੁਇੰਟਲ ਮਿਠਾਈ ਕੀਤੀ ਨਸ਼ਟ, ਭਰੇ ਸੈਂਪਲ

ਚੰਡੀਗੜ੍ਹ, 23 ਅਕਤੂਬਰ (ਮਨਜੋਤ ਸਿੰਘ ਜੋਤ)- ਫੂਡ ਸੇਫ਼ਟੀ ਵਿਭਾਗ ਦੀ ਟੀਮ ਅਤੇ ਸਿਹਤ ਵਿਭਾਗ ਵਲੋਂ ਪਿੰਡ ਦੜੂਆ ਵਿਖੇ ਨਿਰਮਾਣ ਅਧੀਨ ਮਿਠਾਈ ਦੀਆਂ ਦੋ ਦੁਕਾਨਾਂ ਛਾਪੇਮਾਰੀ ਕਰਕੇ ਸਿਹਤ ਲਈ ਹਾਨੀਕਾਰਕ ਸੱਤ ਕੁਇੰਟਲ ਮਿਠਾਈ ਨਸ਼ਟ ਕੀਤੀ ਗਈ ਅਤੇ ਸੈਂਪਲ ਵੀ ਭਰੇ ਗਏ | ...

ਪੂਰੀ ਖ਼ਬਰ »

48ਵਾਂ ਆਰੀਅਨਜ਼ ਜੋਬ ਫੈਸਟ 26 ਨੂੰ

ਐਸ.ਏ.ਐਸ.ਨਗਰ 23 ਅਕਤੂਬਰ (ਅ.ਬ.)-ਵੱਖ-ਵੱਖ ਸੈਕਟਰ ਦੀਆਂ 15 ਤੋਂ ਵੱਧ ਕੰਪਨੀਆਂ ਨੇ 26 ਅਕਤੂਬਰ ਨੂੰ ਆਰੀਅਨਜ਼ ਗਰੁੱਪ ਆ੍ਰਫ ਕਾਲਜਿਜ਼, ਰਾਜਪੁਰਾ, ਨੇੜੇ ਚੰਡੀਗੜ੍ਹ ਵਿਚ ਹੋਣ ਵਾਲੇ 48ਵੇਂ ਆਰੀਅਨਜ਼ ਜੌਬ ਫੈਸਟ ਵਿਚ ਹਿੱਸਾ ਲੈਣ ਲਈ ਆਪਣੀ ਲਿਖਤ ਪੁਸ਼ਟੀ ਕੀਤੀ ਹੈ | ...

ਪੂਰੀ ਖ਼ਬਰ »

ਦੀਵਾਲੀ 'ਤੇ ਪਾਰਕਿੰਗ ਖੇਤਰਾਂ 'ਚ ਨਹੀਂ ਲੱਗਣਗੀਆਂ ਆਰਜ਼ੀ ਦੁਕਾਨਾਂ, 40 ਟੀਮਾਂ ਰੱਖਣਗੀਆਂ ਨਜ਼ਰ

ਚੰਡੀਗੜ੍ਹ, 23 ਅਕਤੂਬਰ (ਆਰ.ਐਸ.ਲਿਬਰੇਟ)- ਦੀਵਾਲੀ 'ਤੇ ਸ਼ਹਿਰ ਦੇ ਵਾਹਨ ਪਾਰਕਿੰਗ ਖੇਤਰਾਂ 'ਚ ਆਰਜ਼ੀ ਦੁਕਾਨਾਂ ਨਹੀਂ ਲੱਗਣ ਦਿੱਤੀਆਂ ਜਾਣਗੀਆਂ, ਜਿਨ੍ਹਾਂ 'ਤੇ ਨਗਰ ਨਿਗਮ ਦੀਆਂ 40 ਟੀਮਾਂ ਨਜ਼ਰ ਰੱਖਣਗੀਆਂ | ਇਨਫੋਰਸਮੈਂਟ ਵਿੰਗ ਦੇ ਅਧਿਕਾਰੀਆਂ ਮੁਤਾਬਕ ਨਗਰ ਨਿਗਮ ...

ਪੂਰੀ ਖ਼ਬਰ »

ਚਾਰ ਕਾਲੋਨੀਆਂ ਦੀ 60.57 ਏਕੜ ਜ਼ਮੀਨ, ਮਾਲਕਾਂ ਨੂੰ ਵਾਪਿਸ ਕਰਨ ਦੀ ਪ੍ਰਵਾਨਗੀ

ਚੰਡੀਗੜ੍ਹ, 23 ਅਕਤੂਬਰ (ਵਿਸ਼ੇਸ਼ ਪ੍ਰਤੀਨਿਧ) - ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਹਜ਼ਾਰਾਂ ਜ਼ਮੀਨ ਮਾਲਕਾਂ ਦੀ ਪੁਰਾਣੀ ਮੰਗ ਨੂੰ ਪੂਰਾ ਕਰਦੇ ਹੋਏ ਦਾਦੂਪੁਰ ਨਵਲੀ ਨਹਿਰੀ ਦੀ ਡੀਨੋਟੀਫਾਇਡ ਜ਼ਮੀਨ ਦੀ ਤਰ੍ਹਾਂ 'ਤੇ ਫ਼ਰੀਦਾਬਾਦ ਦੀ ਪੂਰੀ ਤਰ੍ਹਾਂ ਲਾਲ ...

ਪੂਰੀ ਖ਼ਬਰ »

ਇੰਸਟੀਚਿਊਟ ਫ਼ਾਰ ਆਟੋ ਪਾਰਟਸ ਐਾਡ ਹੈਂਡ ਟੂਲ ਤਕਨਾਲੋਜੀ ਲੁਧਿਆਣਾ ਕੀਤਾ ਅਪਗ੍ਰੇਡ

ਚੰਡੀਗੜ੍ਹ, 23 ਅਕਤੂਬਰ (ਅਜੀਤ ਬਿਊਰੋ)- ਏ.ਐਸ.ਆਈ.ਡੀ.ਈ. ਸਕੀਮ ਤਹਿਤ ਇੰਸਟੀਚਿਊਟ ਫ਼ਾਰ ਆਟੋ ਪਾਰਟਸ ਐਾਡ ਹੈਂਡ ਟੂਲ ਤਕਨਾਲੋਜੀ, ਲੁਧਿਆਣਾ ਵਿਖੇ ਅਪਗ੍ਰੇਡ ਕੀਤਾ ਗਿਆ ਜਿਸ ਤਹਿਤ ਪਲਾਂਟ ਅਤੇ ਮਸ਼ੀਨਰੀ ਵਿੱਚ 12 ਕਰੋੜ ਰੁਪਏ ਦਾ ਨਿਵੇਸ਼ ਕੀਤਾ ਗਿਆ | ਪੰਜਾਬ ਦੇ ਸਨਅਤ ...

ਪੂਰੀ ਖ਼ਬਰ »

ਵਿਦੇਸ਼ੀ ਲਾੜਿਆਂ ਵਲੋਂ ਸਤਾਈਆਂ ਔਰਤਾਂ ਦੇ ਆਰਥਿਕ ਮੁੜ ਵਸੇਬੇ ਬਾਰੇ ਰਾਸ਼ਟਰੀ ਸਲਾਹਕਾਰ ਸੰਮੇਲਨ

ਚੰਡੀਗੜ੍ਹ, 23 ਅਕਤੂਬਰ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ ਵਿਚ 'ਵਿਦੇਸ਼ੀ ਲਾੜਿਆਂ ਵਲੋਂ ਸਤਾਈਆਂ ਔਰਤਾਂ ਦੇ ਆਰਥਿਕ ਮੁੜ ਵਸੇਬੇ' ਸਬੰਧੀ ਰਾਸ਼ਟਰੀ ਸਲਾਹਕਾਰ ਸੰਮੇਲਨ ਕਰਵਾਇਆ ਗਿਆ | ਇਹ ਸੰਮੇਲਨ ਨੈਸ਼ਨਲ ਕਮਿਸ਼ਨ ਫ਼ਾਰ ਵੁਮੈਨ (ਐਨ.ਸੀ.ਡਬਲਿਊ.) ਵਲੋਂ ...

ਪੂਰੀ ਖ਼ਬਰ »

ਤਕਨੀਕੀ ਮਹਿੰਦਰਾ ਤੇ ਯੂਨੀਵਰਸਲ ਗਰੁੱਪ ਵਲੋਂ ਲਗਾਏ ਨੌਕਰੀ ਮੇਲੇ 'ਚ 12 ਵਿਦਿਆਰਥੀਆਂ ਦੀ ਚੋਣ

ਐੱਸ. ਏ. ਐੱਸ. ਨਗਰ, 23 ਅਕਤੂਬਰ (ਕੇ. ਐੱਸ. ਰਾਣਾ)-ਤਕਨੀਕੀ ਮਹਿੰਦਰਾ ਲਿਮਟਡ ਨਾਲ ਮਿਲ ਕੇ ਯੂਨੀਵਰਸਲ ਗਰੁੱਪ ਵਲੋਂ ਸਾਂਝਾ ਨੌਕਰੀ ਮੇਲਾ ਲਗਾਇਆ ਗਿਆ, ਜਿਸ ਦਾ ਮਕਸਦ ਡਿਪਲੋਮਾ ਹੋਲਡਰ, ਗ੍ਰੈਜੂਏਟ ਤੇ ਹੋਰਨਾਂ ਸਟਰੀਮਾਂ ਵਿਚ ਨੌਕਰੀ ਲੱਭਣ ਵਾਲੇ ਵਿਦਿਆਰਥੀਆਂ ਨੂੰ ਇਕ ...

ਪੂਰੀ ਖ਼ਬਰ »

ਡਬਲਿਊ.ਡਬਲਿਊ.ਆਈ.ਸੀ.ਐੱਸ. ਗਰੁੱਪ ਆਫ਼ ਕੰਪਨੀਜ਼ ਨੇ ਫੋਰੈਸਟ ਹਿੱਲ ਰਿਜ਼ੋਰਟ ਵਿਖੇ ਲਗਾਏ 5000 ਬੂਟੇ

ਐੱਸ. ਏ. ਐੱਸ. ਨਗਰ, 23 ਅਕਤੂਬਰ (ਕੇ. ਐੱਸ. ਰਾਣਾ)- ਆਪਣੀ ਸਾਲਾਂ ਪੁਰਾਣੀ ਪ੍ਰੰਪਰਾ ਨੂੰ ਅੱਗੇ ਵਧਾਉਂਦੇ ਹੋਏ ਡਬਲਿਊ. ਡਬਲਿਊ. ਆਈ. ਸੀ. ਐੱਸ. ਗਰੁੱਪ ਆਫ਼ ਕੰਪਨੀਜ਼ ਵਲੋਂ ਪਿੰਡ ਕਰੌਰਾਂ ਸਥਿਤ ਫੋਰੈਸਟ ਹਿੱਲ ਰਿਜ਼ੋਰਟ ਵਿਖੇ 5000 ਬੂਟੇ ਲਗਾਏ ਗਏ | ਇਸ ਮੌਕੇ ਬੂਟੇ ਲਗਾਉਣ ...

ਪੂਰੀ ਖ਼ਬਰ »

ਗੁਰਦੁਆਰਾ ਸਾਚਾ ਧਨੁ ਸਾਹਿਬ ਵਿਖੇ ਗੁਰਮਤਿ ਸਮਾਗਮ 26 ਤੇ 31 ਨੂੰ

ਐੱਸ. ਏ. ਐੱਸ. ਨਗਰ, 23 ਅਕਤੂਬਰ (ਨਰਿੰਦਰ ਸਿੰਘ ਝਾਂਮਪੁਰ)-ਗੁਰਦੁਆਰਾ ਸਾਚਾ ਧਨੁ ਸਾਹਿਬ ਫੇਜ਼-3ਬੀ1 ਮੁਹਾਲੀ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ 26 ਤੇ 31 ਅਕਤੂਬਰ ਨੂੰ ਕਰਵਾਏ ਜਾ ਰਹੇ ਹਨ | ਗੁਰਦੁਆਰਾ ਕਮੇਟੀ ਦੇ ਪ੍ਰਧਾਨ ਪਰਮਜੀਤ ਸਿੰਘ ਗਿੱਲ ਨੇ ਦੱਸਿਆ ਕਿ 26 ਅਕਤੂਬਰ ...

ਪੂਰੀ ਖ਼ਬਰ »

ਵੱਖ-ਵੱਖ ਸੈਕਟਰਾਂ 'ਚ ਚੋਰੀ ਦੇ ਤਿੰਨ ਮਾਮਲੇ ਦਰਜ

ਚੰਡੀਗੜ੍ਹ, 23 ਅਕਤੂਬਰ (ਗੁਰਪ੍ਰੀਤ ਸਿੰਘ ਜਾਗੋਵਾਲ)- ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿਚ ਚੋਰੀ ਦੇ ਤਿੰਨ ਮਾਮਲੇ ਪੁਲਿਸ ਨੇ ਦਰਜ ਕੀਤੇ ਹਨ | ਜਾਣਕਾਰੀ ਅਨੁਸਾਰ ਪਹਿਲੇ ਮਾਮਲੇ ਦੀ ਸ਼ਿਕਾਇਤ ਸੈਕਟਰ 27-ਡੀ ਦੇ ਰਹਿਣ ਵਾਲੇ ਮਨਜੀਤ ਸਿੰਘ ਨੇ ਪੁਲਿਸ ਨੂੰ ਦਿੱਤੀ ਹੈ | ...

ਪੂਰੀ ਖ਼ਬਰ »

ਦੀਵਾਲੀ 'ਤੇ ਪਾਰਕਿੰਗ ਖੇਤਰਾਂ 'ਚ ਨਹੀਂ ਲੱਗਣਗੀਆਂ ਆਰਜ਼ੀ ਦੁਕਾਨਾਂ, 40 ਟੀਮਾਂ ਰੱਖਣਗੀਆਂ ਨਜ਼ਰ

ਤੈਅ ਆਕਾਰ ਮੁਤਾਬਕ ਆਰਜ਼ੀ ਦੁਕਾਨਾਂ ਲਗਾਉਣ ਵਾਲੇ ਇਛੁੱਕਾਂ ਤੋਂ ਨਿਗਮ ਫ਼ੀਸ ਵਸੂਲੇਗਾ | ਤੈਅ ਦਰਾਂ ਅਨੁਸਾਰ 20 ਸਕਵਾਇਰ ਫੁੱਟ ਤੱਕ ਜੀ.ਐਸ.ਟੀ. ਸਹਿਤ 116 ਰੁਪਏ, 50 ਸਕਵਾਇਰ ਫੱੁਟ ਤੱਕ ਜੀ.ਐਸ.ਟੀ. ਸਹਿਤ 222 ਰੁਪਏ, 100 ਸਕਵਾਇਰ ਫੁੱਟ ਤੱਕ ਜੀ.ਐਸ.ਟੀ. ਸਹਿਤ 443 ਰੁਪਏ, 225 ...

ਪੂਰੀ ਖ਼ਬਰ »

ਗਾਇਕ ਮਨੀ ਔਜਲਾ ਤੇ ਗਾਇਕਾ ਮਿਸ ਨੀਲਮ ਦਾ ਸਿੰਗਲ ਟਰੈਕ 'ਖਿਲਾਰਾ' ਅੱਜ ਹੋਵੇਗਾ ਰਿਲੀਜ਼

ਕੁਰਾਲੀ, 23 ਅਕਤੂਬਰ (ਹਰਪ੍ਰੀਤ ਸਿੰਘ)- ਲੋਕ ਗਾਇਕ ਮਨੀ ਔਜਲਾ ਅਤੇ ਗਾਇਕਾ ਮਿਸ ਨੀਲਮ ਦੀ ਆਵਾਜ਼ 'ਚ 24 ਅਕਤੂਬਰ ਨੂੰ ਰਿਲੀਜ਼ ਹੋ ਰਹੇ ਸਿੰਗਲ ਟਰੈਕ 'ਖਿਲਾਰਾ' ਨੂੰ ਲੈ ਕੇ ਉਨ੍ਹਾਂ ਦੇ ਪ੍ਰਸੰਸਕਾ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ | ਸੋ੍ਰਤਿਆਂ ਨੂੰ ਮਨੀ ਔਜਲਾ ਦੇ ...

ਪੂਰੀ ਖ਼ਬਰ »

ਯੂਥ ਉਲੰਪਿਕ ਖੇਡਾਂ 'ਚ ਚੰਡੀਗੜ੍ਹ ਹਾਕੀ ਅਕਾਦਮੀ ਦਾ ਨਾਂਅ ਚਮਕਾਉਣ ਵਾਲੇ ਖਿਡਾਰੀਆਂ 'ਤੇ ਮਾਣ - ਕੋਚ ਗੁਰਮਿੰਦਰ ਸਿੰਘ

ਚੰਡੀਗੜ੍ਹ, 23 ਅਕਤੂਬਰ (ਅਜਾਇਬ ਸਿੰਘ ਔਜਲਾ)- ਅਰਜਨਟੀਨਾ 'ਚ ਹੋਏ ਯੂਥ ਓਲੰਪਿਕ ਖੇਡਾਂ ਦੇ ਹਾਕੀ ਮੁਕਾਬਲੇ ਵਿਚ ਚਾਂਦੀ ਦਾ ਤਗਮਾ ਜਿੱਤ ਕੇ ਦੂਜਾ ਸਥਾਨ ਪ੍ਰਾਪਤ ਕਰਨ ਵਾਲੀ ਭਾਰਤੀ ਜੂਨੀਅਰ ਹਾਕੀ ਟੀਮ ਦੇ ਖਿਡਾਰੀਆਂ ਵਿਚ ਸ਼ਾਮਿਲ ਗੁਰੂ ਗੋਬਿੰਦ ਸਿੰਘ ਖ਼ਾਲਸਾ ...

ਪੂਰੀ ਖ਼ਬਰ »

ਯੂਨਾਈਟਿਡ ਫਾਰਮ ਆਫ਼ ਬੈਂਕ ਯੂਨੀਅਨ ਦੇ ਸੱਦੇ 'ਤੇ ਚੰਡੀਗੜ੍ਹ• 'ਚ ਮੁਲਾਜ਼ਮਾਂ ਨੇ ਕੀਤਾ ਵਿਸ਼ਾਲ ਪ੍ਰਦਰਸ਼ਨ

ਚੰਡੀਗੜ•, 23 ਅਕਤੂਬਰ (ਅਜਾਇਬ ਸਿੰਘ ਔਜਲਾ)-ਯੂਨਾਈਟਿਡ ਫਾਰਮ ਆਫ਼ ਬੈਂਕ ਯੂਨੀਅਨ ਦੇ ਸੱਦੇ 'ਤੇ ਅੱਜ ਚੰਡੀਗੜ• ਵਿਖੇ ਬੈਂਕ ਆਫ਼ ਬੜੌਦਾ ਦੇ ਸਾਹਮਣੇ ਚੰਡੀਗੜ੍ਹ• ਦੇ ਬੈਂਕ ਮੁਲਾਜ਼ਮਾਂ ਵਲੋਂ ਵਿਸ਼ਾਲ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਆਗੂਆਂ ਨੇ ਕਿਹਾ ਕਿ ਇਸ ...

ਪੂਰੀ ਖ਼ਬਰ »

ਪੰਜਾਬ ਦੇ ਮੁਲਾਜ਼ਮਾਂ ਨੇ ਆਪਣੀਆਂ ਮੰਗਾਂ ਸਬੰਧੀ ਕੀਤਾ ਰੋਸ ਪ੍ਰਦਰਸ਼ਨ

ਚੰਡੀਗੜ•, 23 ਅਕਤੂਬਰ (ਅਜਾਇਬ ਸਿੰਘ ਔਜਲਾ)- ਪੰਜਾਬ ਸਰਕਾਰ ਦੀ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਧਾਰੀ ਚੁੱਪ ਨੂੰ ਤੋੜਨ ਲਈ ਤੇ ਆਪਣੀਆਂ ਮੰਗਾਂ ਦੀ ਪ੍ਰਾਪਤੀ ਲਈ 26 ਅਕਤੂਬਰ ਨੂੰ ਪਟਿਆਲਾ ਵਿਖੇ ਪੰਜਾਬ ਸਬਾਰਡੀਨੇਟ ਸਰਵਿਸ ਫੈਡਰੇਸ਼ਨ ਤੇ ਜੁਆਇੰਟ ਐਕਸ਼ਨ ਕਮੇਟੀ ...

ਪੂਰੀ ਖ਼ਬਰ »

ਸਬ-ਇੰਸਪੈਕਟਰ ਨਵੀਨ ਫੋਗਾਟ ਬਰਖ਼ਾਸਤ

ਚੰਡੀਗੜ੍ਹ, 23 ਅਕਤੂਬਰ (ਗੁਰਪ੍ਰੀਤ ਸਿੰਘ ਜਾਗੋਵਾਲ)- ਮੁੰਬਈ ਦੀ ਰਹਿਣ ਵਾਲੀ ਇਕ ਮਾਡਲ ਦੀ ਸ਼ਿਕਾਇਤ 'ਤੇ ਚੰਡੀਗੜ੍ਹ ਪੁਲਿਸ ਦੇ ਸਬ-ਇੰਸਪੈਕਟਰ ਨਵੀਨ ਫੋਗਾਟ ਿਖ਼ਲਾਫ਼ ਜਬਰ ਜਨਾਹ ਦਾ ਮਾਮਲਾ ਦਰਜ ਕੀਤਾ ਗਿਆ ਸੀ ਜਿਸ ਦੇ ਬਾਅਦ ਵਿਭਾਗ ਨੇ ਉਨ੍ਹਾਂ ਿਖ਼ਲਾਫ਼ ਕਾਰਵਾਈ ...

ਪੂਰੀ ਖ਼ਬਰ »

-ਅਕਾਂਸ਼ ਸੇਨ ਹੱਤਿਆ ਮਾਮਲਾ- ਮੁੱਖ ਮੁਲਜ਼ਮ ਬਲਰਾਜ ਸਮੇਤ ਉਸ ਦੀ ਭੱਜਣ 'ਚ ਮਦਦ ਕਰਨ ਵਾਲੇ ਮੁਲਜ਼ਮਾਂ ਿਖ਼ਲਾਫ਼ ਮਾਮਲਾ ਦਰਜ ਕਰਨ ਦੀ ਅਰਜ਼ੀ 'ਤੇ ਹੋਈ ਸੁਣਵਾਈ

ਚੰਡੀਗੜ•੍ਹ, 23 ਅਕਤੂਬਰ (ਰਣਜੀਤ ਸਿੰਘ/ਜਾਗੋਵਾਲ)- ਹਿਮਾਚਲ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਵੀਰਭੱਦਰ ਸਿੰਘ ਦੀ ਪਤਨੀ ਦੇ ਭਤੀਜੇ ਅਕਾਂਸ਼ ਸੇਨ ਦੀ ਹੱਤਿਆ ਦੇ ਮਾਮਲੇ 'ਚ ਸ਼ਿਕਾਇਤਕਰਤਾ ਅਦੱਮਿਆ ਸਿੰਘ ਰਾਠੌਰ ਨੇ ਜ਼ਿਲ•ਾ ਅਦਾਲਤ ਵਿਚ ਇਕ ਅਰਜ਼ੀ ਦਾਇਰ ਕਰਦਿਆਂ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਰਜ਼ੀਆ ਸੁਲਤਾਨਾ ਨੇ ਪਿੰਡ ਸਿੰਘਪੁਰਾ ਦੇ ਜਲ ਘਰ ਦਾ ਕੀਤਾ ਦੌਰਾ

ਕੁਰਾਲੀ, 23 ਅਕਤੂਬਰ (ਹਰਪ੍ਰੀਤ ਸਿੰਘ)-ਨੇੜਲੇ ਪਿੰਡ ਸਿੰਘਪੁਰਾ ਦੇ ਪੀਣ ਵਾਲੇ ਪਾਣੀ ਦੀ 24 ਘੰਟੇ ਨਿਰੰਤਰ ਸਪਲਾਈ ਮੁਹੱਈਆ ਕਰਵਾਉਣ ਵਾਲੇ ਪੰਜਾਬ ਦੇ ਪਹਿਲੇ ਜਲਘਰ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਅੱਜ ਜਲ ਸੈਨੀਟੇਸ਼ਨ ਵਿਭਾਗ ਦੀ ਕੈਬਨਿਟ ਮੰਤਰੀ ਰਜ਼ੀਆ ...

ਪੂਰੀ ਖ਼ਬਰ »

ਫਾਇਰ ਵਿਭਾਗ ਵਲੋਂ ਬਲਟਾਣਾ ਫ਼ਰਨੀਚਰ ਮਾਰਕੀਟ ਦੀਆਂ ਦੁਕਾਨਾਂ ਦੀ ਜਾਂਚ

ਜ਼ੀਰਕਪੁਰ, 23 ਅਕਤੂਬਰ (ਅਵਤਾਰ ਸਿੰਘ)- ਅੱਜ 'ਅਜੀਤ' ਵਲੋਂ 'ਲਖਨੌਰ ਵਿਖੇ ਅੱਗ ਲੱਗਣ ਦੇ ਬਾਵਜੂਦ ਨਹੀਂ ਜਾਗਿਆ ਪ੍ਰਸ਼ਾਸਨ' ਸਿਰਲੇਖ ਹੇਠ ਖ਼ਬਰ ਪ੍ਰਕਾਸ਼ਿਤ ਕੀਤੇ ਜਾਣ ਤੋਂ ਤੁਰੰਤ ਬਾਅਦ ਫਾਇਰ ਵਿਭਾਗ ਡੇਰਾਬੱਸੀ ਦੀ ਟੀਮ ਵਲੋਂ ਬਲਟਾਣਾ ਫ਼ਰਨੀਚਰ ਮਾਰਕੀਟ ਵਿਖੇ ...

ਪੂਰੀ ਖ਼ਬਰ »

ਵਾਲਮੀਕਿ ਜੈਅੰਤੀ ਨੂੰ ਸਮਰਪਿਤ ਸ਼ੋਭਾ ਯਾਤਰਾ ਸਜਾਈ

ਲਾਲੜੂ, 23 ਅਕਤੂਬਰ (ਰਾਜਬੀਰ ਸਿੰਘ)-ਵਾਲਮੀਕਿ ਨੌਜਵਾਨ ਸਭਾ ਪਿੰਡ ਲਾਲੜੂ ਅਤੇ ਵਾਲਮੀਕਿ ਮੰਦਰ ਕਮੇਟੀ ਲਾਲੜੂ ਵਲੋਂ ਮਹਾਂਰਿਸ਼ੀ ਵਾਲਮੀਕਿ ਜੈਅੰਤੀ ਨੂੰ ਸਮਰਪਿਤ ਸ਼ੋਭਾ ਯਾਤਰਾ ਸਜਾਈ ਗਈ | ਵਾਲਮੀਕਿ ਮੰਦਰ ਪਿੰਡ ਲਾਲੜੂ ਤੋਂ ਸ਼ੁਰੂ ਹੋਈ ਇਸ ਸ਼ੋਭਾ ਯਾਤਰਾ ...

ਪੂਰੀ ਖ਼ਬਰ »

ਗਿਆਨੀ ਜ਼ੈਲ ਸਿੰਘ ਮੇਰੇ ਸਿਆਸੀ ਗੁਰੂ, ਮੈਂ ਸਭ ਦਾ ਸਤਿਕਾਰ ਕਰਦਾ ਹਾਂ : ਕੰਗ

ਕੁਰਾਲੀ, 23 ਅਕਤੂਬਰ (ਹਰਪ੍ਰੀਤ ਸਿੰਘ)-ਸਾਬਕਾ ਕੈਬਨਿਟ ਮੰਤਰੀ ਜਗਮੋਹਨ ਸਿੰਘ ਕੰਗ ਨੇ ਰਾਮਗੜ੍ਹੀਆ ਧੀਮਾਨ ਬਰਾਦਰੀ ਵਲੋਂ ਬਾਈਕਾਟ ਦੇ ਕੀਤੇ ਗਏ ਐਲਾਨ 'ਤੇ ਪ੍ਰਤੀਕਰਮ ਦਿੰਦਿਆਂ ਇਸ ਸਾਰੀ ਘਟਨਾ ਨੂੰ ਸਿਆਸੀ ਹਿਤਾਂ ਤੋਂ ਪ੍ਰੇਰਿਤ ਤੇ ਮਨਘੜਤ ਦੱਸਿਆ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਖਰੜ ਖੇਤਰ ਵਲੋਂ ਭਾਰੀ ਵਾਹਨ ਬੰਦ ਕਰਨ 'ਤੇ ਲਾਂਡਰਾਂ-ਸਰਹਿੰਦ ਮੁੱਖ ਮਾਰਗ ਦੀ ਸਥਿਤੀ ਹੋਈ ਮਾੜੀ

ਐੱਸ. ਏ. ਐੱਸ. ਨਗਰ, 23 ਅਕਤੂਬਰ (ਨਰਿੰਦਰ ਸਿੰਘ ਝਾਂਮਪੁਰ)-ਖਰੜ ਖੇਤਰ ਵਲੋਂ ਭਾਰੀ ਵਾਹਨ ਬੰਦ ਕਰ ਦੇਣ ਤੋਂ ਬਾਅਦ ਲਾਂਡਰਾਂ-ਸਰਹਿੰਦ ਮੁੱਖ ਮਾਰਗ ਜੋ ਕਿ ਪਹਿਲਾਂ ਹੀ ਖ਼ਸਤਾ ਹਾਲਤ ਵਿਚ ਹੈ, ਉਸ ਦੀ ਭਾਰੀ ਵਾਹਨਾਂ ਵਲੋਂ ਹੋਰ ਵੀ ਮਾੜੀ ਹਾਲਤ ਕਰ ਦਿੱਤੀ ਗਈ ਹੈ ਜਿਸ ਕਰਕੇ ...

ਲੜਕੀ ਦੇ ਵਿਆਹ ਮੌਕੇ ਕੈਟਰਰ ਪੈਸੇ ਲੈ ਕੇ ਫ਼ਰਾਰ

ਡੇਰਾਬੱਸੀ, 23 ਅਕਤੂਬਰ (ਗੁਰਮੀਤ ਸਿੰਘ)- ਇਥੋਂ ਦੇ ਪਿੰਡ ਰਾਮਪੁਰ ਸੈਣੀਆਂ ਦੇ ਇਕ ਪਰਿਵਾਰ ਨੂੰ ਉਸ ਸਮੇਂ ਨਾਮੋਸ਼ੀ ਦਾ ਸਾਹਮਣਾ ਕਰਨਾ ਪਿਆ, ਜਦੋਂ ਪਰਿਵਾਰ ਵਲੋਂ ਆਪਣੀ ਲੜਕੀ ਦੇ ਵਿਆਹ ਲਈ ਬੁੱਕ ਕੀਤਾ ਗਿਆ ਕੈਟਰਰ ਪੈਸੇ ਲੈ ਕੇ ਫ਼ਰਾਰ ਹੋ ਗਿਆ | ਪਰਿਵਾਰ ਨੂੰ ਆਪਣੀ ...

ਪੂਰੀ ਖ਼ਬਰ »

ਐਕਸਟੈਨਸ਼ਨ ਲੈਕਚਰਾਰਾਂ ਦਾ ਮਰਨ ਵਰਤ ਸਮਾਪਤ

ਪੰਚਕੂਲਾ, 23 ਅਕਤੂਬਰ (ਕਪਿਲ)-ਪਿਛਲੇ ਲੰਮੇ ਸਮੇਂ ਦੇ ਸੰਘਰਸ਼ ਅਤੇ ਰੋਸ ਪ੍ਰਦਰਸ਼ਨਾਂ ਤੋਂ ਬਾਅਦ ਅੱਜ ਐਕਸਟੈਨਸ਼ਨ ਲੈਕਚਰਾਰਾਂ ਦੀ ਮੀਟਿੰਗ ਮੁੱਖ ਮੰਤਰੀ ਦੇ ਓ. ਐਸ. ਡੀ. ਭੁਪੇਸ਼ਵਰ ਦਿਆਲ ਨਾਲ ਹੋਈ | ਅਧਿਆਪਕ ਜਥੇਬੰਦੀ ਦੇ ਪ੍ਰਧਾਨ ਈਸ਼ਵਰ ਸਿੰਘ ਨੇ ਦੱਸਿਆ ਕਿ ਓ. ...

ਪੂਰੀ ਖ਼ਬਰ »

ਐੱਸ. ਟੀ. ਐੱਫ. ਨੇ ਤਿਹਾੜ ਜੇਲ੍ਹ 'ਚ ਬੰਦ ਅਸ਼ਵਨੀ ਕੁਮਾਰ ਦੀ ਪਾਈ ਗਿ੍ਫ਼ਤਾਰੀ

ਐੱਸ. ਏ. ਐੱਸ. ਨਗਰ, 23 ਅਕਤੂਬਰ (ਜਸਬੀਰ ਸਿੰਘ ਜੱਸੀ)- ਐੱਸ. ਟੀ. ਐੱਫ. ਵਲੋਂ ਫੇਜ਼-6 ਸਥਿਤ ਵੇਰਕਾ ਚੌਕ ਨੇੜਿਓਾ 2 ਮੁਲਜ਼ਮਾਂ ਰਾਜ ਕੁਮਾਰ ਉਰਫ਼ ਰਾਜਾ ਅਤੇ ਮਨਪ੍ਰੀਤ ਸਿੰਘ ਮੰਨਾ ਨੂੰ 290 ਗ੍ਰਾਮ ਹੈਰੋਇਨ, ਡਰੱਗ ਮਨੀ, ਪਿਸਤੌਲ ਅਤੇ ਕਾਰਤੂਸਾਂ ਸਮੇਤ ਗਿ੍ਫ਼ਤਾਰ ਕਰਨ ਦੇ ...

ਪੂਰੀ ਖ਼ਬਰ »

ਐਕਸਟੈਨਸ਼ਨ ਲੈਕਚਰਾਰਾਂ ਦਾ ਮਰਨ ਵਰਤ ਸਮਾਪਤ ਮੰਗਾਂ ਪੂਰੀਆਂ ਹੋਣ ਤੱਕ ਧਰਨਾ ਜਾਰੀ ਰੱਖਣ ਦਾ ਐਲਾਨ

ਫਰਨੀਚਰ ਮਾਰਕੀਟ ਲਖਨੌਰ ਦੇ ਪੀੜ੍ਹਤਾਂ ਨੂੰ ਮੁਆਵਜ਼ਾ ਦੇਣ ਦੀ ਮੰਗ

ਐੱਸ. ਏ. ਐੱਸ. ਨਗਰ, 23 ਅਕਤੂਬਰ (ਰਾਣਾ)-ਬੀਤੇ ਦਿਨੀਂ ਲਖਨੌਰ ਫਰਨੀਚਰ ਮਾਰਕੀਟ ਵਿਚ ਅੱਗ ਲੱਗਣ ਨਾਲ ਹੋਏ ਨੁਕਸਾਨ ਸਬੰਧੀ ਜਾਣਕਾਰੀ ਹਾਸਲ ਕਰਨ ਪਹੰੁਚੇ ਅਕਾਲੀ ਦਲ ਜ਼ਿਲ੍ਹਾ ਮੁਹਾਲੀ ਦੇ ਸਕੱਤਰ ਜਨਰਲ ਅਤੇ ਕੌਾਸਲਰ ਪਰਮਜੀਤ ਸਿੰਘ ਕਾਹਲੋਂ ਨੇ ਮੰਗ ਕੀਤੀ ਕਿ ਪੀੜਤ ...

ਪੂਰੀ ਖ਼ਬਰ »

ਧਾਰਮਿਕ ਸਮਾਗਮ ਆਰੰਭ

ਐੱਸ. ਏ. ਐੱਸ. ਨਗਰ, 23 ਅਕਤੂਬਰ (ਝਾਂਮਪੁਰ)- ਗੁਰਦੁਆਰਾ ਸਾਹਿਬ ਸਿੰਘ ਸ਼ਹੀਦਾਂ ਲਾਂਡਰਾਂ ਵਿਖੇ ਧਾਰਮਿਕ ਸਮਾਗਮ ਆਰੰਭ ਹੋ ਗਏ ਹਨ ਜੋ ਕਿ 24 ਅਕਤੂਬਰ ਨੂੰ ਵੀ ਜਾਰੀ ਰਹਿਣਗੇ | ਭਾਈ ਗੁਰਜੰਟ ਸਿੰਘ ਨੇ ਦੱਸਿਆ ਕਿ ਅੱਜ ਦੇ ਸਮਾਗਮ ਦੌਰਾਨ ਵੱਖ-ਵੱਖ ਜਥੇ ਸੰਗਤਾਂ ਨੂੰ ...

ਪੂਰੀ ਖ਼ਬਰ »

ਪਿੰਡ ਸਿਊਲੀ ਨੇੜੇ ਅਣਪਛਾਤੀ ਲਾਸ਼ ਮਿਲੀ

ਲਾਲੜੂ, 23 ਅਕਤੂਬਰ (ਰਾਜਬੀਰ ਸਿੰਘ)- ਪਿੰਡ ਸਿਊਲੀ ਨੇੜੇ ਸੰਪਰਕ ਸੜਕ ਦੇ ਕਿਨਾਰੇ ਝਾੜੀਆਂ ਵਿਚੋਂ ਇਕ ਨੌਜਵਾਨ ਦੀ ਲਾਸ਼ ਬਰਾਮਦ ਹੋਈ ਹੈ, ਜਿਸ ਦੀ ਹਾਲੇ ਤੱਕ ਸ਼ਨਾਖ਼ਤ ਨਹੀਂ ਹੋ ਸਕੀ | ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪਛਾਣ ਲਈ 72 ਘੰਟਿਆਂ ਲਈ ਸਰਕਾਰੀ ...

ਐੱਨ.ਜੀ.ਟੀ. ਦੇ ਨਿਰਦੇਸ਼ਾਂ 'ਤੇ ਪ੍ਰਦੂਸ਼ਣ ਵਿਭਾਗ ਨੇ ਲਏ ਸੁਖਨਾ ਨਦੀ ਦੇ ਗੰਧਲੇ ਪਾਣੀ ਦੇ ਸੈਂਪਲ

ਜ਼ੀਰਕਪੁਰ, 23 ਅਕਤੂਬਰ (ਅਵਤਾਰ ਸਿੰਘ)- ਘੱਗਰ ਨਦੀ ਦੇ ਪ੍ਰਦੂਸ਼ਿਤ ਹੋ ਰਹੇ ਪਾਣੀ ਨੂੰ ਬਚਾਉਣ ਲਈ ਨੈਸ਼ਨਲ ਗਰੀਨ ਟਿ੍ਬਿਊਨਲ (ਐੱਨ. ਜੀ. ਟੀ.) ਵਲੋਂ ਚੁੱਕੇ ਗਏ ਕਦਮਾਂ ਤੋਂ ਬਾਅਦ ਪ੍ਰਦੂਸ਼ਣ ਕੰਟਰੋਲ ਬੋਰਡ ਵਲੋਂ ਜ਼ੀਰਕਪੁਰ ਸ਼ਹਿਰ ਵਿੱਚੋਂ ਲੰਘਦੀ ਸੁਖਨਾ ਨਦੀ ਦੇ ...

ਭਾਈ ਘਨੱਈਆ ਦੇ 300 ਸਾਲਾ ਜੋਤੀ ਜੋਤਿ ਦਿਵਸ ਨੂੰ ਸਮਰਪਿਤ ਤਿੰਨ ਰੋਜ਼ਾ ਸਮਾਗਮ ਕਰਵਾਏ

ਫਗਵਾੜਾ, 23 ਅਕਤੂਬਰ (ਵਾਲੀਆ, ਕਿੰਨੜਾ)-ਭਾਈ ਘਨੱਈਆ ਜੀ ਦੇ 300 ਸਾਲਾ ਜੋਤੀ ਜੋਤ ਦਿਵਸ ਸਬੰਧੀ ਭਾਈ ਘਨੱਈਆ ਜੀ ਸੇਵਾ ਸਿਮਰਨ ਕੇਂਦਰ ਫਗਵਾੜਾ ਵਿਖੇ ਕੇਂਦਰ ਦੇ ਮੁੱਖ ਸੰਚਾਲਕ ਸੰਤ ਅਨੂਪ ਸਿੰਘ ਊਨਾ ਸਾਹਿਬ ਵਾਲਿਆਂ ਦੀ ਦੇਖ ਰੇਖ ਹੇਠ ਸ਼ਤਾਬਦੀ ਸਮਾਗਮ ਕਰਵਾਏ ਗਏ | ...

ਇਨੈਲੋ ਵਫ਼ਦ ਖੱਟਰ ਨੂੰ ਮਿਲਿਆ

ਚੰਡੀਗੜ੍ਹ, 23 ਅਕਤੂਬਰ (ਵਿਸ਼ੇਸ਼ ਪ੍ਰਤੀਨਿਧ)-ਇੰਡੀਅਨ ਨੈਸ਼ਨਲ ਲੋਕ ਦਲ ਦੇ ਆਗੂ ਸ੍ਰੀ ਅਭੈ ਸਿੰਘ ਚੌਟਾਲਾ ਵਿਧਾਇਕ ਦੀ ਅਗਵਾਈ ਹੇਠ ਪਾਰਟੀ ਦੇ ਇਕ ਪ੍ਰਤੀਨਿਧ ਮੰਡਲ ਨੇ ਅੱਜ ਇੱਥੇ ਰਾਜ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਖੱਟਰ ਨਾਲ ਮੁਲਾਕਾਤ ਕੀਤੀ ਤੇ ਕਿਸਾਨਾਂ ...

ਪੂਰੀ ਖ਼ਬਰ »

ਮਿ੍ਤਕ ਸਫ਼ਾਈ ਕਰਮਚਾਰੀਆਂ ਦੇ ਆਸ਼ਰਿਤਾਂ ਨੂੰ ਪੱਕੀ ਨੌਕਰੀ ਦੇਣ ਲਈ ਗ੍ਰਹਿ ਸਕੱਤਰ ਨੂੰ ਲਿਖਿਆ ਪੱਤਰ

ਚੰਡੀਗੜ੍ਹ, 23 ਅਕਤੂਬਰ (ਆਰ.ਐਸ.ਲਿਬਰੇਟ)- ਅੱਜ ਅਵਿਨਾਸ਼ ਸਿੰਘ ਸ਼ਰਮਾ ਚੰਡੀਗੜ੍ਹ ਦੀ ਆਵਾਜ਼ ਪਾਰਟੀ ਦੇ ਲੋਕ ਸਭਾ ਉਮੀਦਵਾਰ ਅਤੇ ਕਮਲ ਕਿਸ਼ੋਰ ਸ਼ਰਮਾ ਕੌਮੀ ਪ੍ਰਧਾਨ ਚੰਡੀਗੜ੍ਹ ਦੀ ਆਵਾਜ਼ ਪਾਰਟੀ ਵਲੋਂ ਗ੍ਰਹਿ ਸਕੱਤਰ ਨੂੰ ਪੱਤਰ ਲਿਖਿਆ ਗਿਆ ਹੈ | 10 ਮੈਂਬਰਾਂ ਦੀ ...

ਪੂਰੀ ਖ਼ਬਰ »

ਮਿਸਟਰ ਨਾਰਥ ਇੰਡੀਆ ਦਾ ਿਖ਼ਤਾਬ ਹਾਸਲ ਕਰ ਕੇ ਉਤਸ਼ਾਹਿਤ ਹਾਂ - ਮੰਜੁਲ ਨਾਗਰ

ਚੰਡੀਗੜ੍ਹ, 23 ਅਕਤੂਬਰ (ਅਜਾਇਬ ਸਿੰਘ ਔਜਲਾ)- 'ਅਜੌਕੇ ਸਮੇਂ 'ਚ ਨੌਜਵਾਨਾਂ ਵਲੋਂ ਮਾਡਿਲੰਗ ਖੇਤਰ ਵਿਚ ਵਧੇਰੇ ਦਿਲਚਸਪੀ ਲਈ ਜਾਣ ਲੱਗੀ ਹੈ ਜਿਸ ਦੀ ਮੁੱਖ ਵਜ੍ਹਾ ਮੇਰੇ ਨਜ਼ਰੀਏ ਅਨੁਸਾਰ ਕਿ ਮਾਡਿਲੰਗ ਖੇਤਰ 'ਚ ਸ਼ੋਹਰਤ ਤੇ ਪੈਸਾ ਦੋਵੇਂ ਹੀ ਹਨ... | ' ਇਹ ਗੱਲਾਂ 'ਮਿਸਟਰ ...

ਪੂਰੀ ਖ਼ਬਰ »

ਅਕਾਲੀ ਦਲ ਚੰਡੀਗੜ੍ਹ ਦਾ ਵਫ਼ਦ ਜੇ.ਬੀ.ਟੀ. ਅਧਿਆਪਕਾਂ ਦੀਆਂ ਅਸਾਮੀਆਂ ਭਰਨ ਲਈ ਪ੍ਰਸ਼ਾਸਕ ਦੇ ਸਲਾਹਕਾਰ ਨੂੰ ਮਿਲਿਆ

ਚੰਡੀਗੜ੍ਹ, 23 ਅਕਤੂਬਰ (ਆਰ.ਐਸ.ਲਿਬਰੇਟ)- ਅੱਜ ਸ਼੍ਰੋਮਣੀ ਅਕਾਲੀ ਦਲ ਦਾ ਇਕ ਵਫ਼ਦ ਸ. ਹਰਦੀਪ ਸਿੰਘ ਬੁਟੇਰਲਾ ਦੀ ਅਗਵਾਈ ਵਿਚ ਚੰਡੀਗੜ੍ਹ ਪ੍ਰਸ਼ਾਸਕ ਦੇ ਸਲਾਹਕਾਰ ਨੂੰ ਮਿਲਿਆ, ਵਫ਼ਦ ਨੇ ਚੰਡੀਗੜ੍ਹ ਪ੍ਰਸ਼ਾਸਨ ਵਲੋਂ ਜੇ.ਬੀ.ਟੀ. ਅਧਿਆਪਕਾਂ ਦੀਆਂ ਅਸਾਮੀਆਂ ਨਾ ਭਰਨ ...

ਪੂਰੀ ਖ਼ਬਰ »

ਹੰਸਰਾਜ ਬੂਥਗੜ੍ਹ ਤੇ ਬਲਵੀਰ ਸਿੰਘ ਕਾਦੀਮਾਜਰਾ ਵਾਈਸ ਚੇਅਰਮੈਨ ਨਿਯੁਕਤ

ਮੁੱਲਾਂਪੁਰ ਗਰੀਬਦਾਸ, 23 ਅਕਤੂਬਰ (ਖੈਰਪੁਰ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਵਿਜੀਲੈਂਸ ਅਤੇ ਮੌਨੀਟਰਿੰਗ ਸੈੱਲ ਦੇ ਚੇਅਰਮੈਨ ਅਜਮੇਰ ਸਿੰਘ ਰਮਾਣਾ ਨੇ ਕਾਂਗਰਸੀ ਆਗੂ ਹੰਸਰਾਜ ਬੂਥਗੜ੍ਹ ਨੂੰ ਜ਼ਿਲ੍ਹਾ ਵਾਈਸ ਚੇਅਰਮੈਨ (ਬਲਾਕ ਮਾਜਰੀ) ਅਤੇ ਬਲਵੀਰ ਸਿੰਘ ...

ਪੂਰੀ ਖ਼ਬਰ »

ਪਿੰਡ ਬਡਾਲੀ ਵਿਖੇ ਹੋਣ ਵਾਲੇ ਪਹਿਲੇ ਕਬੱਡੀ ਕੱਪ ਦਾ ਪੋਸਟਰ ਜਾਰੀ

ਐੱਸ. ਏ. ਐੱਸ. ਨਗਰ, 23 ਅਕਤੂਬਰ (ਰਾਣਾ)- ਪਿੰਡ ਬਡਾਲੀ ਵਿਖੇ ਹੋਣ ਵਾਲੇ ਪਹਿਲੇ ਕਬੱਡੀ ਕੱਪ ਦਾ ਪੋਸਟਰ ਅੱਜ ਕੁਰਾਲੀ ਵਿਖੇ ਉੱਘੇ ਖੇਡ ਪ੍ਰਮੋਟਰ ਜੈਲਦਾਰ ਸਤਵਿੰਦਰ ਸਿੰਘ ਚੈੜੀਆਂ ਤੇ ਸੰਦੀਪ ਸਿੰਘ ਸੰਨੀ ਖਿਜ਼ਰਾਬਾਦ ਵਲੋਂ ਰਿਲੀਜ਼ ਕੀਤਾ ਗਿਆ. ਚੰਨਪ੍ਰੀਤ ਸਿੰਘ ...

ਪੂਰੀ ਖ਼ਬਰ »

ਸਰਕਾਰੀ ਸਕੂਲ ਸੈਕਟਰ-23 ਵਲੋਂ ਸਾਲਾਨਾ ਸਪੋਰਟਸ ਮੀਟ

ਚੰਡੀਗੜ੍ਹ, 23 ਅਕਤੂਬਰ (ਮਨਜੋਤ ਸਿੰਘ ਜੋਤ)- ਸਰਕਾਰੀ ਸਕੂਲ ਸੈਕਟਰ-23 ਵਲੋਂ ਆਉਟਲਾਈਨ ਸਿਸਟਮਜ਼ ਇੰਡੀਆ ਦੇ ਸਹਿਯੋਗ ਨਾਲ ਸਾਲਾਨਾ ਸਪੋਰਟਸ ਮੀਟ ਕਰਵਾਈ ਗਈ | ਇਸ ਮੌਕੇ ਕ੍ਰਿਕਟ ਮੈਚ, ਬੈਡਮਿੰਟਨ, ਚੈੱਸ, ਟੱਗ ਆਫ ਵਾਰ ਤੇ ਕੈਰਮ ਆਦਿ ਖੇਡ ਮੁਕਾਬਲੇ ਕਰਵਾਏ ਗਏ | ਇਨ੍ਹਾਂ ...

ਪੂਰੀ ਖ਼ਬਰ »

ਸਿਹਤ ਵਿਭਾਗ ਦੀ ਟੀਮ ਨੇ ਮਠਿਆਈ ਦੀਆਂ ਦੁਕਾਨਾਂ 'ਤੇ ਛਾਪੇਮਾਰੀ ਕਰਦਿਆਂ ਸੈਂਪਲ ਭਰੇ

ਡੇਰਾਬੱਸੀ, 23 ਅਕਤੂਬਰ (ਗੁਰਮੀਤ ਸਿੰਘ)-ਅੱਜ ਸ਼ਾਮ ਸਮੇਂ ਸਿਹਤ ਵਿਭਾਗ ਦੀ ਟੀਮ ਵਲੋਂ ਡੇਰਾਬੱਸੀ ਦੇ ਮੁੱਖ ਬਾਜ਼ਾਰ ਅੰਦਰ ਮਠਿਆਈ ਵਾਲੀਆਂ ਦੁਕਾਨਾਂ 'ਤੇ ਅਚਾਨਕ ਛਾਪੇਮਾਰੀ ਕੀਤੇ ਜਾਣ ਕਾਰਨ ਦੁਕਾਨਦਾਰਾਂ ਨੂੰ ਭਾਜੜਾਂ ਪੈ ਗਈਆਂ | ਛਾਪੇਮਾਰੀ ਦੀ ਖ਼ਬਰ ਸੁਣਦੇ ...

ਪੂਰੀ ਖ਼ਬਰ »

ਸਾਬਕਾ ਵਿਧਾਇਕ ਗੁਰਦੇਵ ਸਿੰਘ ਸਿੱਧੂ ਦੇ ਭੋਗ ਮੌਕੇ ਵੱਡੀ ਗਿਣਤੀ ਸ਼ਖ਼ਸੀਅਤਾਂ ਨੇ ਭਰੀ ਹਾਜ਼ਰੀ

ਐੱਸ. ਏ. ਐੱਸ. ਨਗਰ, 23 ਅਕਤੂਬਰ (ਕੇ. ਐੱਸ. ਰਾਣਾ)-ਵਿਧਾਨ ਸਭਾ ਹਲਕਾ ਸ਼ੁਤਰਾਣਾ ਦੇ ਸਾਬਕਾ ਵਿਧਾਇਕ ਤੇ ਸ਼੍ਰੋਮਣੀ ਅਕਾਲੀ ਦਲ ਦੇ ਟਕਸਾਲੀ ਅਕਾਲੀ ਆਗੂ ਸਵ: ਗੁਰਦੇਵ ਸਿੰਘ ਸਿੱਧੂ ਜੋ ਕਿ ਪਿਛਲੇ ਦਿਨੀਂ ਗੁਰੂ ਚਰਨਾਂ 'ਚ ਜਾ ਬਿਰਾਜੇ ਸਨ, ਨਮਿੱਤ ਪਰਿਵਾਰ ਵਲੋਂ ਰਖਾਏ ਪਾਠ ...

ਪੂਰੀ ਖ਼ਬਰ »

ਮਿਉਂਸੀਪਲ ਇੰਪਲਾਈਜ਼ ਯੂਨੀਅਨ ਦੀ ਅਗਵਾਈ ਵਿਚ ਕਰਮਚਾਰੀਆਂ ਵਲੋਂ ਗੇਟ ਰੈਲੀ

ਖਰੜ, 23 ਅਕਤੂਬਰ (ਗੁਰਮੁੱਖ ਸਿੰਘ ਮਾਨ)-ਨਗਰ ਕੌਾਸਲ ਖਰੜ ਦੀ ਮਿਉਂਸੀਪਲ ਇੰਪਲਾਈਜ਼ ਯੂਨੀਅਨ ਦੇ ਮੁਲਾਜ਼ਮਾਂ ਨੇ ਪ੍ਰਧਾਨ ਭਗਵੰਤ ਸਿੰਘ ਦੀ ਅਗਵਾਈ ਵਿਚ ਗੇਟ ਰੈਲੀ ਕੀਤੀ | ਇਸ ਤੋਂ ਪਹਿਲਾਂ ਕੀਤੀ ਮੀਟਿੰਗ ਵਿਚ ਮੁਲਾਜ਼ਮਾਂ ਨੇ ਸਰਕਾਰ ਵਲੋਂ ਐੱਸ. ਐੱਸ. ਏ./ਰਮਸਾ ...

ਪੂਰੀ ਖ਼ਬਰ »

Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX