ਤਾਜਾ ਖ਼ਬਰਾਂ


ਭਾਰਤ-ਨਿਊਜ਼ੀਲੈਂਡ ਪਹਿਲਾ ਟੈਸਟ : ਚਾਹ ਤੱਕ ਭਾਰਤ 122/5
. . .  21 minutes ago
ਸ੍ਰੀ ਮੁਕਤਸਰ ਸਾਹਿਬ ਵਿਚ ਤੇਜ਼ ਝੱਖੜ ਅਤੇ ਗੜੇਮਾਰੀ
. . .  21 minutes ago
ਸ੍ਰੀ ਮੁਕਤਸਰ ਸਾਹਿਬ, 21 ਫਰਵਰੀ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ ਇਲਾਕੇ ਵਿਚ ਅੱਜ ਬਾਰਸ਼ ਦੇ ਨਾਲ ਤੇਜ਼ ਝੱਖੜ ਅਤੇ ਗੜੇਮਾਰੀ ਹੋਣ ਦੀ ਖ਼ਬਰ ਹੈ।ਸਵੇਰੇ ਕਰੀਬ 4 ਵਜੇ ਤੇਜ ਹਨੇਰੀ ਦੇ ਨਾਲ ਬਾਰਸ਼ ਸ਼ੁਰੂ ਹੋ ਗਈ ਜਿਸ ਤੋਂ ਬਾਅਦ ਮਗਰੋਂ ਗੜੇਮਾਰੀ ਵੀ ਹੋਈ। ਮੌਸਮ ਦੇ ਬਦਲੇ ਮਿਜ਼ਾਜ...
ਅੱਜ ਮਨਾਇਆ ਜਾ ਰਿਹਾ ਹੈ ਮਹਾਂਸ਼ਿਵਰਤਾਰੀ ਦਾ ਪਾਵਨ ਦਿਹਾੜਾ
. . .  39 minutes ago
ਜਲੰਧਰ, 21 ਫਰਵਰੀ - ਦੇਸ਼ ਭਰ ਵਿਚ ਮਹਾਂਸ਼ਿਵਰਾਤਰੀ ਦਾ ਪਾਵਨ ਦਿਹਾੜਾ ਮਨਾਇਆ ਜਾ ਰਿਹਾ ਹੈ। ਇਸ ਦੌਰਾਨ ਮੰਦਰਾਂ ਵਿਚ ਸ਼ਰਧਾਲੂਆਂ ਦੀ ਭਾਰੀ ਭੀੜ ਲੱਗੀ ਹੋਈ...
ਦੱਖਣੀ ਕੋਰੀਆ 'ਚ ਕੋਰੋਨਾ ਵਾਈਰਸ ਦੇ 52 ਹੋਰ ਕੇਸਾਂ ਦੀ ਪੁਸ਼ਟੀ
. . .  about 1 hour ago
ਸਿਓਲ, 21 ਫਰਵਰੀ - ਦੱਖਣੀ ਕੋਰੀਆ 'ਚ ਕੋਰੋਨਾ ਵਾਈਰਸ ਦੇ 52 ਹੋਰ ਮਰੀਜ਼ਾਂ ਦੀ ਪੁਸ਼ਟੀ ਹੋ ਚੁੱਕੀ ਹੈ। ਹੁਣ ਤੱਕ ਕੁੱਲ ਮਰੀਜ਼ਾਂ ਦੀ ਗਿਣਤੀ 156 ਹੋ ਚੁੱਕੀ...
ਸ਼ਿਮਲਾ ਦੇ ਮੰਢੋਲ 'ਚ ਹੋਈ ਤਾਜ਼ਾ ਬਰਫਬਾਰੀ
. . .  about 1 hour ago
ਸ਼ਿਮਲਾ, 21 ਫਰਵਰੀ - ਹਿਮਾਚਲ ਪ੍ਰਦੇਸ਼ ਦੀ ਰਾਜਧਾਨੀ ਸ਼ਿਮਲਾ ਦੇ ਮੰਢੋਲ 'ਚ ਤਾਜ਼ਾ ਬਰਫਬਾਰੀ ਹੋਈ...
ਭਾਰਤ-ਨਿਊਜ਼ੀਲੈਂਡ ਪਹਿਲਾ ਟੈਸਟ : ਟਾਸ ਹਾਰ ਕੇ ਪਹਿਲਾ ਬੱਲੇਬਾਜ਼ੀ ਕਰਦਿਆ ਭਾਰਤ 111/5
. . .  about 1 hour ago
ਭਾਰਤ-ਨਿਊਜ਼ੀਲੈਂਡ ਪਹਿਲਾ ਟੈਸਟ : ਟਾਸ ਹਾਰ ਕੇ ਪਹਿਲਾ ਬੱਲੇਬਾਜ਼ੀ ਕਰਦਿਆ ਭਾਰਤ 111/5
ਐੱਫ.ਏ.ਟੀ.ਐੱਫ) ਦਾ ਪੂਰਾ ਸੈਸ਼ਨ ਅੱਜ ਪੈਰਿਸ 'ਚ
. . .  about 1 hour ago
ਨਵੀਂ ਦਿੱਲੀ, 21 ਫਰਵਰੀ - ਵਿੱਤੀ ਐਕਸ਼ਨ ਟਾਸਕ ਫੋਰਸ (ਐੱਫ.ਏ.ਟੀ.ਐੱਫ) ਦਾ ਪੂਰਾ ਸੈਸ਼ਨ ਅੱਜ ਪੈਰਿਸ 'ਚ ਹੋਵੇਗਾ।ਸੈਸ਼ਨ ਦੌਰਾਨ ਪਾਕਿਸਤਾਨ ਏਜੰਡੇ 'ਤੇ...
ਕੌਮਾਂਤਰੀ ਮਾਂ ਬੋਲੀ ਦਿਵਸ 'ਤੇ ਅਦਾਰਾ ਅਜੀਤ ਵੱਲੋਂ ਸ਼ੁੱਭਕਾਮਨਾਵਾਂ
. . .  46 minutes ago
ਅੱਜ ਦਾ ਵਿਚਾਰ
. . .  about 1 hour ago
ਅੱਜ ਦਾ ਵਿਚਾਰ
ਕਰੰਟ ਲੱਗਣ ਨਾਲ ਇਕ ਵਿਅਕਤੀ ਦੀ ਮੌਤ
. . .  1 day ago
ਢਿਲਵਾਂ, 20 ਫਰਵਰੀ (ਸੁਖੀਜਾ,ਪ੍ਰਵੀਨ,ਪਲਵਿੰਦਰ)-ਸਥਾਨਕ ਕਸਬੇ 'ਚ ਅੱਜ ਬਿਜਲੀ ਦਾ ਕਰੰਟ ਲੱਗਣ ਨਾਲ ਇਕ ਵਿਅਕਤੀ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅਮਰਜੀਤ ਸਿੰਘ ...
ਹੋਲੇ ਮਹੱਲੇ ਦੇ ਸੁਚਾਰੂ ਪ੍ਰਬੰਧਾਂ ਲਈ ਡੀ ਸੀ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਨਾਲ ਕੀਤੀ ਮੀਟਿੰਗ
. . .  1 day ago
ਸ੍ਰੀ ਅਨੰਦਪੁਰ ਸਾਹਿਬ ,20 ਫਰਵਰੀ { ਨਿੱਕੂਵਾਲ }-ਡਿਪਟੀ ਕਮਿਸ਼ਨਰ ਰੂਪਨਗਰ ਵਿਨੇ ਬਬਲਾਨੀ ਅੱਜ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ...
15 ਕਰੋੜ 100 ਕਰੋੜ 'ਤੇ ਭਾਰੀ - ਓਵੈਸੀ ਦੀ ਪਾਰਟੀ ਦੇ ਨੇਤਾ ਦਾ ਵਿਵਾਦਗ੍ਰਸਤ ਬਿਆਨ
. . .  1 day ago
ਨਵੀਂ ਦਿੱਲੀ, 20 ਫਰਵਰੀ - ਨਾਗਰਿਕਤਾ ਸੋਧ ਕਾਨੂੰਨ ਖਿਲਾਫ ਦਿੱਲੀ ਦੇ ਸ਼ਾਹੀਨ ਬਾਗ ਤੋਂ ਨਿਕਲੀ ਚਿੰਗਾਰੀ 'ਤੇ ਵਿਰੋਧ ਦੀ ਸਿਆਸਤ ਤੇਜ ਹੋ ਗਈ ਹੈ। ਸੀ.ਏ.ਏ. ਖਿਲਾਫ ਪ੍ਰਦਰਸ਼ਨ ਨੂੰ ਲੈ ਕੇ ਆਲ ਇੰਡੀਆ ਮਜਲਿਸ ਏ ਇਤੇਹਾਦੁਲ ਮੁਸਲਮੀਨ ਦੇ ਨੇਤਾ ਵਾਰਿਸ ਪਠਾਨ ਨੇ ਬੇਹੱਦ...
ਭਾਜਪਾ ਪ੍ਰਧਾਨ ਜੇ.ਪੀ ਨੱਢਾ ਨੇ ਸ੍ਰੀ ਹਰਿਮੰਦਰ ਸਾਹਿਬ ਟੇਕਿਆ ਮੱਥਾ
. . .  1 day ago
ਅੰਮ੍ਰਿਤਸਰ, 20 ਫਰਵਰੀ (ਹਰਮਿੰਦਰ ਸਿੰਘ) - ਭਾਜਪਾ ਦੇ ਕੌਮੀ ਪ੍ਰਧਾਨ ਜੇ.ਪੀ. ਨੱਢਾ ਨੇ ਅੱਜ ਦੇਰ ਸ਼ਾਮ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਇਸ ਦੌਰਾਨ ਸ਼੍ਰੋਮਣੀ ਕਮੇਟੀ ਵੱਲੋਂ ਸੂਚਨਾ ਕੇਂਦਰ ਵਿਖੇ ਸਨਮਾਨਿਤ ਕੀਤਾ ਗਿਆ। ਇਸ ਮੌਕੇ 'ਤੇ ਉਨ੍ਹਾਂ ਨਾਲ ਭਾਜਪਾ...
ਹਵਾਈ ਅੱਡੇ ਨੇੜੇ 100 ਮੀਟਰ ਦਾਇਰੇ 'ਚ ਬਣੀਆਂ ਨਾਜਾਇਜ਼ ਇਮਾਰਤਾਂ ਢਾਈਆਂ
. . .  1 day ago
ਜ਼ੀਰਕਪੁਰ, 20 ਫਰਵਰੀ (ਹਰਦੀਪ ਹੈਪੀ ਪੰਡਵਾਲਾ) - ਅੱਜ ਹਾਈ ਕੋਰਟ ਦੇ ਹੁਕਮਾਂ 'ਤੇ ਅੰਤਰਰਾਸ਼ਟਰੀ ਹਵਾਈ ਅੱਡੇ ਨੇੜੇ 100 ਮੀਟਰ ਘੇਰੇ 'ਚ ਹੋਈਆਂ ਨਾਜਾਇਜ਼ ਉਸਾਰੀਆਂ 'ਤੇ ਕਾਰਵਾਈ ਨੂੰ ਅੰਜਾਮ ਦਿੰਦਿਆਂ ਦਰਜਨ ਦੇ ਕਰੀਬ ਗੋਦਾਮ ਢਾਹ ਦਿੱਤੇ ਗਏ। ਇਸ ਮੌਕੇ ਪ੍ਰਸ਼ਾਸਨਿਕ...
ਨਾਬਾਲਗ ਵਿਦਿਆਰਥਣ ਦਾ ਸਰੀਰਕ ਸ਼ੋਸ਼ਣ ਕਰਨ ਵਾਲੇ ਦੋਸ਼ੀ ਨੂੰ 20 ਸਾਲ ਦੀ ਕੈਦ
. . .  1 day ago
ਹੁਸ਼ਿਆਰਪੁਰ, 20 ਫਰਵਰੀ (ਬਲਜਿੰਦਰਪਾਲ ਸਿੰਘ) - ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਨੀਲਮ ਅਰੋੜਾ ਦੀ ਅਦਾਲਤ ਨੇ ਧਾਰਮਿਕ ਸਥਾਨ 'ਤੇ ਮੱਥਾ ਟੇਕਣ ਗਈ ਨਾਬਾਲਗ ਵਿਦਿਆਰਥਣ ਦਾ ਸਰੀਰਕ ਸ਼ੋਸ਼ਣ ਕਰਨ ਵਾਲੇ ਮਾਮਲੇ ਦੀ ਸੁਣਵਾਈ ਤੋਂ ਬਾਅਦ ਪਾਏ...
23 ਦੀ ਸੰਗਰੂਰ ਰੈਲੀ ਐਸ.ਜੀ.ਪੀ.ਸੀ ਦਾ ਮੁੱਢ ਬੱਨੇਗੀ- ਢੀਂਡਸਾ
. . .  1 day ago
ਸ਼ਾਹੀਨ ਬਾਗ ਦੇ ਪ੍ਰਦਰਸ਼ਨਕਾਰੀਆਂ ਨਾਲ ਨਾਰਾਜ਼ ਹੋਈ ਵਾਰਤਾਕਾਰ ਸਾਧਨਾ ਰਾਮਚੰਦਰਨ
. . .  1 day ago
ਸ਼ਾਹੀਨ ਬਾਗ ਫਿਰ ਪਹੁੰਚੇ ਵਾਰਤਾਕਾਰ, ਮੀਡੀਆ ਦੀ ਮੌਜੂਦਗੀ 'ਤੇ ਜਤਾਇਆ ਇਤਰਾਜ਼
. . .  1 day ago
ਖਿਡਾਰੀ ਨੇ ਪਤਨੀ ਤੇ ਤਿੰਨ ਬੱਚਿਆਂ ਨੂੰ ਕਾਰ 'ਚ ਬੰਦ ਕਰ ਜਿੰਦਾ ਸਾੜਿਆ, ਫਿਰ ਕੀਤੀ ਖ਼ੁਦਕੁਸ਼ੀ
. . .  1 day ago
ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ ਸੋਮਵਾਰ ਤੱਕ ਲਈ ਮੁਲਤਵੀ
. . .  1 day ago
ਰਾਜਸਥਾਨ 'ਚ ਚੋਰੀ ਦੇ ਦੋਸ਼ 'ਚ ਦੋ ਭਰਾਵਾਂ ਦੀ ਵਹਿਸ਼ੀ ਢੰਗ ਨਾਲ ਕੁੱਟਮਾਰ - ਰਾਹੁਲ ਗਾਂਧੀ ਨੇ ਗਹਿਲੋਤ ਸਰਕਾਰ ਤੋਂ ਜਲਦ ਕਾਰਵਾਈ ਦੀ ਕੀਤੀ ਮੰਗ
. . .  1 day ago
ਪ੍ਰਦਰਸ਼ਨਕਾਰੀਆਂ ਨਾਲ ਗੱਲਬਾਤ ਕਰਨ ਫਿਰ ਸ਼ਾਹੀਨ ਬਾਗ ਪਹੁੰਚੇ ਵਾਰਤਾਕਾਰ
. . .  1 day ago
ਲੌਂਗੋਵਾਲ ਵੈਨ ਹਾਦਸਾ : ਸਿੱਖਿਆ ਮੰਤਰੀ ਨੂੰ ਨੈਤਿਕਤਾ ਕਬੂਲਦੇ ਹੋਏ ਤੁਰੰਤ ਦੇਣਾ ਚਾਹੀਦਾ ਅਸਤੀਫ਼ਾ - ਬੈਂਸ
. . .  1 day ago
ਮੀਂਹ ਕਾਰਨ ਮੌਸਮ ਦਾ ਬਦਲਿਆ ਮਿਜ਼ਾਜ
. . .  1 day ago
ਨਿਰਭੈਆ ਦੇ ਦੋਸ਼ੀ ਨੇ ਆਪਣੇ ਆਪ ਨੂੰ ਮਾਨਸਿਕ ਤੌਰ 'ਤੇ ਦੱਸਿਆ ਬਿਮਾਰ
. . .  1 day ago
ਭੋਪਾਲ ਵਿਚ ਪਲਟੀ ਕਿਸ਼ਤੀ, ਡੀ.ਜੀ.ਪੀ. ਦੀ ਪਤਨੀ ਸਮੇਤ ਸਵਾਰ ਸਨ ਕਈ ਅਧਿਕਾਰੀ, ਬਚਾਅ
. . .  1 day ago
ਨਿਰਭੈਆ ਦੇ ਦੋਸ਼ੀ ਫਾਂਸੀ ਤੋਂ ਬਚਣ ਲਈ ਆਪਣਾ ਰਹੇ ਹਨ ਹਰ ਹੱਥਕੰਡੇ, ਹੁਣ ਪੁੱਜੇ ਚੋਣ ਕਮਿਸ਼ਨ
. . .  1 day ago
ਸ੍ਰੀ ਮੁਕਤਸਰ ਸਾਹਿਬ: ਬਾਦਲ ਨਾਲ ਮੇਰੇ ਗੂੜ੍ਹੇ ਸਬੰਧ-ਨੱਢਾ
. . .  1 day ago
ਵੈਨ ਹਾਦਸੇ 'ਚ ਅਮਨਦੀਪ ਕੌਰ ਦੀ ਬਹਾਦਰੀ 'ਤੇ ਉੱਠੇ ਸਵਾਲ
. . .  1 day ago
ਦੇਸ਼ ਦੇ ਸਾਰੇ ਬੈਂਕ ਰਹਿਣਗੇ 3 ਦਿਨ ਬੰਦ
. . .  1 day ago
ਸਰਕਾਰ ਨੇ 1300 ਸਰਕਾਰੀ ਸਕੂਲ ਕੀਤੇ ਬੰਦ, ਸਿੱਖਿਆ ਮੰਤਰੀ ਨੇ ਕਿਹਾ ਨਹੀਂ
. . .  1 day ago
ਬੇਅਦਬੀ ਮਾਮਲੇ ਵਿਚ ਸੁਪਰੀਮ ਕੋਰਟ ਤੋਂ ਸੀ.ਬੀ.ਆਈ. ਨੂੰ ਝਟਕਾ
. . .  1 day ago
ਪੰਜਾਬ ਵਿਧਾਨ ਸਭਾ ਵਿਚ ਹੁਣ 28 ਫਰਵਰੀ ਨੂੰ ਪੇਸ਼ ਹੋਵੇਗਾ ਬਜਟ
. . .  1 day ago
ਬੇਅਦਬੀ ਮਾਮਲੇ ਵਿਚ ਸੁਪਰੀਮ ਕੋਰਟ ਨੇ ਵਿਧਾਨ ਸਭਾ ਦੇ ਫ਼ੈਸਲੇ 'ਤੇ ਲਾਈ ਮੋਹਰ - ਕੈਪਟਨ
. . .  1 day ago
ਸ੍ਰੀ ਮੁਕਤਸਰ ਸਾਹਿਬ: ਜੇ.ਪੀ. ਨੱਢਾ ਬਾਦਲ ਪਿੰਡ ਪਹੁੰਚੇ
. . .  1 day ago
ਬਾਦਲ, ਸਿੱਧੂ ਤੇ ਢੀਂਡਸਾ ਸਦਨ ਦੀ ਕਾਰਵਾਈ ਵਿਚੋਂ ਰਹੇ ਗੈਰ ਹਾਜ਼ਰ
. . .  1 day ago
ਬਠਿੰਡਾ ਦਿਹਾਤੀ ਵਿਚ ਕਿਸੇ ਵੀ ਸਰਕਾਰੀ ਸਕੂਲ ਦੀ ਇਮਾਰਤ ਅਸੁਰੱਖਿਅਤ ਨਹੀਂ - ਵਿਜੈ ਇੰਦਰ ਸਿੰਗਲਾ
. . .  1 day ago
ਹਿੰਦੂ ਕੋਆਪਰੇਟਿਵ ਬੈਂਕ ਨੂੰ ਮੁੜ ਸੁਰਜੀਤ ਕੀਤਾ ਜਾ ਰਿਹੈ - ਰੰਧਾਵਾ
. . .  1 day ago
ਦੋਰਾਹਾ ਵਿਚ ਨਵੇਂ ਹਸਪਤਾਲ ਦਾ ਕੰਮ 15 ਮਹੀਨੇ ਵਿਚ ਹੋਵੇਗਾ ਮੁਕੰਮਲ - ਬਲਬੀਰ ਸਿੰਘ ਸਿੱਧੂ
. . .  1 day ago
ਆਵਾਰਾ ਪਸ਼ੂਆਂ ਕਾਰਨ ਸੜਕ ਹਾਦਸਿਆਂ 'ਚ ਵਾਧਾ - ਮਜੀਠੀਆ
. . .  1 day ago
ਸ੍ਰੀ ਮੁਕਤਸਰ ਸਾਹਿਬ: ਬਾਦਲ ਪਿੰਡ ’ਚ ਭਾਜਪਾ ਦੇ ਝੰਡਿਆਂ ਦੀ ਭਰਮਾਰ
. . .  1 day ago
ਪਿੰਡ ਕੈਰੋਂ ਵਿਖੇ ਨਰਸਿੰਗ ਕਾਲਜ ਖੋਲ੍ਹਣ ਦੀ ਕੋਈ ਤਜਵੀਜ਼ ਨਹੀਂ - ਓ.ਪੀ ਸੋਨੀ
. . .  1 day ago
ਬਜਟ ਇਜਲਾਸ : ਪੰਜਾਬ ਵਿਧਾਨ ਸਭਾ ਦੀ ਕਾਰਵਾਈ ਪ੍ਰਸ਼ਨਕਾਲ ਨਾਲ ਦੁਬਾਰਾ ਹੋਈ ਸ਼ੁਰੂ
. . .  1 day ago
ਪੀ.ਸੀ.ਬੀ ਨੇ ਉਮਰ ਅਕਮਲ ਨੂੰ ਤੁਰੰਤ ਪ੍ਰਭਾਵ ਨਾਲ ਕੀਤਾ ਮੁਅੱਤਲ
. . .  1 day ago
ਪੈਸਿਆਂ ਦੇ ਲੈਣ ਦੇਣ ਨੂੰ ਲੈ ਕੇ ਵਿਅਕਤੀ ਦਾ ਸਿਲੰਡਰ ਮਾਰ ਕੇ ਕਤਲ
. . .  1 day ago
ਪਰਿਵਾਰ ਸਮੇਤ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਨ ਪੁੱਜੇ ਨੇਪਾਲ ਦੇ ਰਾਜਾ ਗਿਆਨੇਂਦਰ ਬੀਰ ਬਿਕਰਮ ਸ਼ਾਹ ਦੇਵ
. . .  1 day ago
ਜਗਦੇਵ ਕਲਾਂ ਤੋਂ ਲਾਪਤਾ ਤਿੰਨ ਸਕੀਆਂ ਭੈਣਾਂ ਪੁਲਿਸ ਵੱਲੋਂ ਕੁੱਝ ਹੀ ਘੰਟਿਆਂ 'ਚ ਬਰਾਮਦ
. . .  1 day ago
ਬਜਟ ਇਜਲਾਸ : ਸਦਨ 'ਚ ਵਿੱਛੜੀਆਂ ਰੂਹਾਂ ਨੂੰ ਦਿੱਤੀ ਗਈ ਸ਼ਰਧਾਂਜਲੀ
. . .  1 day ago
ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ : ਸਪੀਕਰ ਵੱਲੋਂ ਪੜ੍ਹੇ ਜਾ ਰਹੇ ਹਨ ਸ਼ੋਕ ਮਤੇ
. . .  1 day ago
ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ ਹੋਇਆ ਸ਼ੁਰੂ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 8 ਕੱਤਕ ਸੰਮਤ 550

ਰੂਪਨਗਰ

ਮੰਡੀਆਂ 'ਚ ਝੋਨੇ ਦੀਆਂ ਬੋਰੀਆਂ ਦੇ ਲੱਗੇ ਅੰਬਾਰ

ਸ੍ਰੀ ਚਮਕੌਰ ਸਾਹਿਬ, 23 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਮਾਰਕੀਟ ਕਮੇਟੀ ਸ੍ਰੀ ਚਮਕੌਰ ਸਾਹਿਬ ਦੀਆਂ ਮੰਡੀਆਂ 'ਚ ਝੋਨੇ ਦੀ ਆਮਦ ਦਿਨੋ-ਦਿਨ ਤੇਜ਼ ਹੁੰਦੀ ਜਾ ਰਹੀ ਹੈ, ਪਰ ਚੁਕਾਈ ਸੁਸਤ ਹੋਣ ਕਾਰਨ ਮੰਡੀਆਂ ਵਿਚ ਖ਼ਰੀਦੇ ਝੋਨੇ ਦੀਆਂ ਬੋਰੀਆਂ ਦੇ ਅੰਬਾਰ ਲੱਗਣੇ ਸ਼ੁਰੂ ਹੋ ਗਏ ਹਨ | ਵੇਖਣ 'ਚ ਆਇਆ ਹੈ ਕਿ ਕਿਸਾਨ ਨਰਮ ਝੋਨਾ ਹੀ ਮੰਡੀਆਂ ਵਿਚ ਲਿਆਉਣ ਕਾਰਨ ਆੜ੍ਹਤੀ ਤੇ ਮਾਰਕੀਟ ਕਮੇਟੀ ਦਾ ਅਮਲਾ ਪ੍ਰੇਸ਼ਾਨ ਜਾਪ ਰਿਹਾ ਹੈ | ਇਨ੍ਹਾਂ ਮੁੰਡੀਆਂ 'ਚ ਨਰਮ ਝੋਨਾ ਆਉਣ ਕਾਰਨ ਜਿੱਥੇ ਕਿਸਾਨ ਨੂੰ ਆਪਣੀ ਫ਼ਸਲ ਵੇਚਣ 'ਚ ਮੁਸ਼ਕਿਲ ਪੇਸ਼ ਆ ਰਹੀ ਹੈ, ਉੱਥੇ ਆੜ੍ਹਤੀ ਵੀ ਔਖ ਮਹਿਸੂਸ ਕਰ ਰਹੇ ਹਨ ਤੇ ਲੇਬਰ ਵੀ ਜਵਾਬ ਦੇ ਚੁੱਕੀ ਹੈ | ਸ੍ਰੀ ਚਮਕੌਰ ਸਾਹਿਬ ਮੰਡੀ ਦੇ ਪ੍ਰਧਾਨ ਮੇਜਰ ਸਿੰਘ ਮਾਂਗਟ, ਆੜ੍ਹਤੀ ਉਜਲ ਸਿੰਘ ਤੇ ਆੜ੍ਹਤੀ ਮਨਜੀਤ ਸਿੰਘ ਕੰਗ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਝੋਨੇ ਨੂੰ ਸਾਫ਼-ਸੁਥਰਾ ਤੇ ਸੁਕਾ ਕੇ ਹੀ ਲਿਆਉਣ ਤਾਂ ਜੋ ਕਿ ਉਨ੍ਹਾਂ ਨੂੰ ਝੋਨੇ ਦਾ ਭਾਅ ਸਹੀ ਅਤੇ ਸਮੇਂ ਮਿਲ ਸਕੇ | ਮੰਡੀ ਸੁਪਰਵਾਈਜ਼ਰ ਭਿੰਦਰ ਸਿੰਘ ਨੇ ਦੱਸਿਆ ਕਿ ਸ੍ਰੀ ਚਮਕੌਰ ਸਾਹਿਬ, ਬੇਲਾ, ਬਸੀ ਗੁੱਜਰਾਂ, ਹਾਫਿਜ਼ਾਬਾਦ ਅਤੇ ਗੱਗੋਂ ਦੀਆਂ ਮੰਡੀਆਂ 'ਚ ਵੱਖ-ਵੱਖ ਖ਼ਰੀਦ ਏਜੰਸੀਆਂ ਵਲੋਂ ਖ਼ਰੀਦੇ ਗਏ ਝੋਨੇ ਦੀ ਚੁਕਾਈ ਸੁਸਤ ਹੋਣ ਕਾਰਨ 258333 ਦੇ ਕਰੀਬ ਝੋਨੇ ਦੀਆਂ ਬੋਰੀਆਂ ਖੁੱਲ੍ਹੇ ਅਸਮਾਨ ਹੇਠ ਪਈਆਂ ਹਨ | ਉਨ੍ਹਾਂ ਦੱਸਿਆ ਕਿ ਚਮਕੌਰ ਸਾਹਿਬ ਮੰਡੀ 'ਚ ਖ਼ਰੀਦ ਏਜੰਸੀ ਪਨਗਰੇਨ ਵਲੋਂ 52970 ਕੁਇੰਟਲ, ਮਾਰਕਫੈੱਡ ਵਲੋਂ 30220 ਕੁਇੰਟਲ, ਪਨਸਪ ਵਲੋਂ 28810 ਕੁਇੰਟਲ, ਵੇਅਰ ਹਾਊਸ ਵਲੋਂ 26670 ਕੁਇੰਟਲ ਅਤੇ ਪੰਜਾਬ ਐਗਰੋ ਵਲੋਂ 15990 ਕੁਇੰਟਲ ਝੋਨੇ ਦੀ ਖ਼ਰੀਦ ਕੀਤੀ ਗਈ | ਜਦੋਂ ਕਿ ਇਨ੍ਹਾਂ ਏਜੰਸੀਆਂ ਵਡੋਂ ਖ਼ਰੀਦੇ ਗਏ ਝੋਨੇ ਦੀਆਂ 111000 ਬੋਰੀਆਂ ਮੰਡੀ ਵਿਚ ਪਈਆਂ ਹਨ | ਇਸੇ ਤਰ੍ਹਾਂ ਅਨਾਜ ਮੰਡੀ ਬੇਲਾ ਵਿਚ ਪਨਗਰੇਨ ਵਲੋਂ 49347 ਕੁਇੰਟਲ ਅਤੇ ਪਨਸਪ ਵਲੋਂ 26149 ਕੁਇੰਟਲ ਝੋਨੇ ਦੀ ਖ਼ਰੀਦ ਕੀਤੀ ਗਈ, ਜਦੋਂ ਕਿ ਝੋਨੇ ਦੀਆਂ 113333 ਬੋਰੀਆਂ ਮੰਡੀ ਵਿਚ ਪਈਆਂ ਹਨ | ਬਸੀ ਗੁੱਜਰਾਂ ਦੀ ਮੰਡੀ ਵਿਚ ਪਨਸਪ ਵਲੋਂ 15070 ਕੁਇੰਟਲ ਝੋਨਾ ਖ਼ਰੀਦ ਕੀਤਾ ਤੇ 10,000 ਬੋਰੀ ਮੰਡੀ ਵਿਚ ਪਈ ਹੈ | ਹਫਿਜ਼ਾਬਾਦ ਦੀ ਮੰਡੀ ਵਿਚ ਪਨਗਰੇਨ ਵਲੋਂ 6890 ਕੁਇੰਟਲ ਅਤੇ ਗੱਗੋਂ ਦੀ ਮੰਡੀ ਵਿਚ ਵੇਅਰ ਹਾਊਸ ਨੇ 9500 ਕੁਇੰਟਲ ਝੋਨਾ ਖ਼ਰੀਦਿਆ ਹੈ, ਜਦੋਂ ਕਿ ਇਨ੍ਹਾਂ ਦੋਵਾਂ ਮੰਡੀਆਂ ਵਿਚ ਕ੍ਰਮਵਾਰ 18000 ਤੇ 6000 ਦੇ ਕਰੀਬ ਬੋਰੀਆਂ ਮੰਡੀ ਵਿਚ ਚੁਕਾਈ ਦਾ ਇੰਤਜ਼ਾਰ ਕਰ ਰਹੀਆਂ ਹਨ | ਉਨ੍ਹਾਂ ਦੱਸਿਆ ਕਿ ਇਨ੍ਹਾਂ ਮੰਡੀਆਂ ਵਿਚ ਕਿਸਾਨਾਂ ਦੀ ਸਹੂਲਤ ਲਈ ਪ੍ਰਬੰਧ ਮੁਕੰਮਲ ਹਨ |

ਪੰਜਾਬ ਸਟੂਡੈਂਟਸ ਯੂਨੀਅਨ ਰੋਪੜ ਵਲੋਂ ਕਸ਼ਮੀਰੀ ਵਿਦਿਆਰਥੀਆਂ ਨੂੰ ਤੰਗ ਪ੍ਰੇਸ਼ਾਨ ਕਰਨ ਿਖ਼ਲਾਫ਼ ਰੋਸ ਪ੍ਰਦਰਸ਼ਨ

ਰੂਪਨਗਰ, 23 ਅਕਤੂਬਰ (ਸਟਾਫ ਰਿਪੋਰਟਰ)-ਅੱਜ ਪੰਜਾਬ ਸਟੂਡੈਂਟਸ ਯੂਨੀਅਨ ਰੋਪੜ ਵਲੋਂ ਵਿਦਿਆਰਥੀਆਂ ਦੁਆਰਾ ਕਸ਼ਮੀਰ ਤੋਂ ਬਾਹਰ ਰਾਜਾਂ 'ਚ ਪੜ੍ਹਨ ਆਏ ਵਿਦਿਆਰਥੀਆਂ ਨੂੰ ਤੰਗ ਪ੍ਰੇਸ਼ਾਨ ਕਰਨ ਿਖ਼ਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ | ਪੰਜਾਬ ਸਟੂਡੈਂਟਸ ਯੂਨੀਅਨ ਦੇ ...

ਪੂਰੀ ਖ਼ਬਰ »

ਸਤਲੁਜ ਸਦਨ 'ਚ ਸਪੀਕਰ ਅਤੇ ਮਹਿਲਾ ਕੌਾਸਲਰ ਦੇ ਪਤੀ ਵਿਚਾਲੇ ਹੋਈ ਬੰਦ ਕਮਰਾ ਮੀਟਿੰਗ

ਨੰਗਲ, 23 ਅਕਤੂਬਰ (ਪ੍ਰੀਤਮ ਸਿੰਘ ਬਰਾਰੀ)-ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ. ਪੀ. ਸਿੰਘ ਅਤੇ ਸ਼ਹਿਰ ਦੇ ਵਾਰਡ ਨੰਬਰ 19 ਦੀ ਆਜ਼ਾਦ ਜਿੱਤੀ ਮਹਿਲਾ ਕੌਾਸਲਰ ਦੇ ਪਤੀ ਵਿਚਾਲੇ ਸਤਲੁਜ ਸਦਨ ਨੰਗਲ ਵਿਖੇ ਹੋਈ ਬੰਦ ਕਮਰਾ ਮੀਟਿੰਗ ਨਾਲ ਜਿੱਥੇ ਸਿਆਸੀ ਹਲਕਿਆਂ ਵਿਚ ...

ਪੂਰੀ ਖ਼ਬਰ »

ਸ਼ਮਸ਼ਾਨਘਾਟ 'ਚੋਂ ਮਿਲੀ ਅਣਪਛਾਤੀ ਲਾਸ਼ ਦੀ ਸ਼ਨਾਖ਼ਤ ਹੋਈ

ਪੁਰਖਾਲੀ, 23 ਅਕਤੂਬਰ (ਅੰਮਿ੍ਤਪਾਲ ਸਿੰਘ ਬੰਟੀ)-ਪੁਰਖਾਲੀ ਦੇ ਸ਼ਮਸ਼ਾਨਘਾਟ 'ਚੋਂ ਕੱਲ੍ਹ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼ ਦੀ ਸ਼ਨਾਖ਼ਤ ਹੋ ਗਈ ਹੈ | ਇਸ ਸਬੰਧੀ ਮਿਲਣ ਦਾ ਸਮਾਚਾਰ ਹੈ | ਇਸ ਸਬੰਧੀ ਚੌਕੀ ਇੰਚਾਰਜ ਦੀਪਕ ਕੁਮਾਰ ਸ਼ਰਮਾ ਨੇ ਦੱਸਿਆ ਕਿ ਪੁਲਿਸ ਨੂੰ ...

ਪੂਰੀ ਖ਼ਬਰ »

ਵਿਦਿਆਰਥੀਆਂ ਨੇ ਕਰਾਟੇ ਚੈਂਪੀਅਨਸ਼ਿਪ 'ਚ ਸੋਨੇ, ਚਾਂਦੀ ਤੇ ਤਾਂਬੇ ਦੇ ਦਰਜਨਾਂ ਮੈਡਲ ਜਿੱਤੇ

ਰੂਪਨਗਰ, 23 ਅਕਤੂਬਰ (ਸਤਨਾਮ ਸਿੰਘ ਸੱਤੀ)-ਜੀਨੀਅਸ ਇੰਟਰਨੈਸ਼ਨਲ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਉੱਤਰ ਭਾਰਤ ਕਰਾਟੇ ਚੈਂਪੀਅਨਸ਼ਿਪ 2018 ਜੋ ਜਲੰਧਰ 'ਚ ਕਰਵਾਈ ਗਈ | ਜਿਸ ਵਿਚ ਅੰਡਰ-14 ਤੇ ਅੰਡਰ-17 ਦੇ 27 ਮੁੰਡੇ ਕੁੜੀਆਂ ਨੇ ਭਾਗ ਲਿਆ | ਸਕੂਲ ਦੇ ਵਿਦਿਆਰਥੀਆਂ ਨੇ 5 ...

ਪੂਰੀ ਖ਼ਬਰ »

ਸਿੱਖ ਕੌਮ ਗਿਆਨੀ ਹਰਪ੍ਰੀਤ ਸਿੰਘ ਨੂੰ ਆਪਣਾ ਜਥੇਦਾਰ ਕਦੇ ਨਹੀਂ ਸਵਿਕਾਰੇਗੀ-ਜਥੇਦਾਰ ਦਾਦੂਵਾਲ

ਮੋਰਿੰਡਾ, 23 ਅਕਤੂਬਰ (ਪਿ੍ਤਪਾਲ ਸਿੰਘ)-ਕੈਪਟਨ ਅਮਰਿੰਦਰ ਸਿੰਘ ਕੇਂਦਰ ਸਰਕਾਰ ਦੇ ਦਬਾਅ 'ਚ ਆ ਕੇ ਬੇਅਦਬੀ ਦੇ ਦੋਸ਼ੀਆਂ ਨੂੰ ਬਚਾਉਣ ਲਈ ਐਸ. ਆਈ. ਟੀ. 'ਤੇ ਜਾਂਚ ਕਮੇਟੀਆਂ ਬਣਾ ਕੇ ਮਾਮਲੇ ਨੂੰ ਉਲਝਾਉਣਾ ਚਾਹੁੰਦੇ ਹਨ | ਇਹ ਵਿਚਾਰ ਸਰਬੱਤ ਖ਼ਾਲਸਾ ਵਲੋਂ ਥਾਪੇ ਤਖ਼ਤ ...

ਪੂਰੀ ਖ਼ਬਰ »

ਆਈ. ਈ. ਟੀ. ਭੱਦਲ 'ਚ ਉੱਤਰ ਭਾਰਤ ਦਾ 4 ਰੋਜ਼ਾ ਆਰਕੀਟੈਕਚਰ ਸੰਮੇਲਨ ਯਾਦਗਾਰੀ ਹੋ ਨਿਬੜਿਆ

ਰੂਪਨਗਰ/ਪੁਰਖਾਲੀ, 23 ਅਕਤੂਬਰ (ਸਤਨਾਮ ਸਿੰਘ ਸੱਤੀ, ਅੰਮਿ੍ਤਪਾਲ ਸਿੰਘ ਬੰਟੀ)-ਉੱਤਰ ਭਾਰਤ ਦਾ 4 ਰੋਜ਼ਾ ਆਰਕੀਟੈਕਚਰ ਸੰਮੇਲਨ ਆਡੀਟੋਪੀਆ (ਜ਼ੋਨਲ ਨਾਸਾ ਸੰਮੇਲਨ) ਆਈ. ਈ. ਟੀ. ਭੱਦਲ ਵਿਖੇ ਅਮਿੱਟ ਯਾਦਾਂ ਛੱਡਦਾ ਸਮਾਪਤ ਹੋ ਗਿਆ | ਇਸ ਸੰਮੇਲਨ ਵਿਚ ਉੱਤਰ ਭਾਰਤ ਦੇ ਅੱਠ ...

ਪੂਰੀ ਖ਼ਬਰ »

ਸੰਕਲਪ ਸੁਸਾਇਟੀ ਵੱਲੋਂ ਕਰਵਾਇਆ ਜਾਗਰੂਕਤਾ ਨਾਟਕ ਦਾ ਮੰਚਨ

ਕਾਹਨਪੁਰ ਖੂਹੀ, 23 ਅਕੂਤਬਰ (ਗੁਰਬੀਰ ਸਿੰਘ ਵਾਲੀਆ)-ਸੰਕਲਪ ਸੁਸਾਇਟੀ ਰੂਪਨਗਰ ਨੇ ਨਹਿਰੂ ਯੁਵਾ ਕੇਂਦਰ ਰੋਪੜ ਤੇ ਯੂਥ ਕਲੱਬ ਕਲਵਾਂ ਦੇ ਸਾਂਝੇ ਸਹਿਯੋਗ ਨਾਲ ਖੇਤਰ ਦੇ ਪਿੰਡ ਕਲਵਾਂ ਵਿਖੇ ਨਸ਼ਿਆਂ ਿਖ਼ਲਾਫ਼ ਜਾਗਰੂਕਤਾ ਪੈਦਾ ਕਰਨ ਲਈ ਨਾਟਕ ਦਾ ਮੰਚਨ ਕਰਵਾਇਆ | ...

ਪੂਰੀ ਖ਼ਬਰ »

ਜਨਮ ਦਿਨ ਮੌਕੇ 100 ਤੋਂ ਵੱਧ ਮਜ਼ਦੂਰਾਂ ਨੂੰ ਕੰਬਲ ਵੰਡੇ

ਨੂਰਪੁਰ ਬੇਦੀ, 23 ਅਕਤੂਬਰ (ਝਾਂਡੀਆਂ, ਚੌਧਰੀ)-ਪ੍ਰਵਾਸੀ ਪੰਜਾਬੀ ਫਰੈਂਡਜ਼ ਕਲੱਬ ਵਲੋਂ ਅੱਜ ਪ੍ਰਧਾਨ ਬਲਜੀਤ ਸਿੰਘ ਬਡਵਾਲ ਦੀ ਅਗਵਾਈ 'ਚ ਨੂਰਪੁਰ ਬੇਦੀ ਥਾਣੇ ਦੇ ਨਜ਼ਦੀਕ ਝੁੱਗੀ ਝੌਾਪੜੀਆਂ 'ਚ ਰਹਿਣ ਵਾਲੇ 100 ਤੋਂ ਵੱਧ ਮਜ਼ਦੂਰਾਂ ਅਤੇ ਜ਼ਰੂਰਤਮੰਦਾਂ ਨੂੰ ਕੰਬਲ ...

ਪੂਰੀ ਖ਼ਬਰ »

ਸੇਵਾ ਸਿਮਰਨ, ਦਾਨ ਤੇ ਸਤਿਸੰਗ ਕਲਿਆਣ ਦੇ ਸਭ ਤੋਂ ਵੱਡੇ ਸਾਧਨ ਹਨ-ਭੂਰੀ ਵਾਲੇ

ਨੂਰਪੁਰ ਬੇਦੀ, 23 ਅਕਤੂਬਰ (ਵਿੰਦਰਪਾਲ ਝਾਂਡੀਆਂ, ਰਾਜੇਸ਼ ਚੌਧਰੀ)-ਸੇਵਾ ਤੇ ਪ੍ਰਮਾਤਮਾ ਦਾ ਸਿਮਰਨ ਅਤੇ ਸਤਿਸੰਗ ਮਨੁੱਖੀ ਜੀਵਨ ਦੇ ਕਲਿਆਣ ਲਈ ਸਭ ਤੋਂ ਵੱਡੇ ਸਾਧਨ ਤੇ ਮਾਰਗ ਦਰਸ਼ਨ ਪ੍ਰਦਾਨ ਕਰਦੇ ਹਨ | ਉਕਤ ਧਾਰਮਿਕ ਅਨਮੋਲ ਪ੍ਰਵਚਨ ਧਾਮ ਝਾਂਡੀਆਂ ਕਲਾਂ ਵਿਖੇ ...

ਪੂਰੀ ਖ਼ਬਰ »

ਸਬ ਇੰਸਪੈਕਟਰ ਪ੍ਰੇਮ ਸਿੰਘ ਸੰਧੂ ਦਾ ਸਰਕਾਰੀ ਸਨਮਾਨਾਂ ਨਾਲ ਹੋਇਆ ਅੰਤਿਮ ਸੰਸਕਾਰ

ਸ੍ਰੀ ਚਮਕੌਰ ਸਾਹਿਬ, 23 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਨੇੜਲੇ ਪਿੰਡ ਅਮਰਾਲੀ ਵਿਖੇ ਸੀਨੀਅਰ ਕਾਂਗਰਸੀ ਆਗੂ ਦਰਸ਼ਨ ਸਿੰਘ ਸੰਧੂ ਦੇ ਭਰਾ ਸਬ ਇੰਸਪੈਕਟਰ ਪ੍ਰੇਮ ਸਿੰਘ (ਪੰਜਾਬ ਪੁਲਿਸ ਖੰਨਾ) ਜਿਨ੍ਹਾਂ ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ ਸੀ ਦਾ ਪਿੰਡ ਅਮਰਾਲੀ ...

ਪੂਰੀ ਖ਼ਬਰ »

ਵਿੱਦਿਆ ਤੇ ਖੇਡਾਂ 'ਚ ਯੋਗਦਾਨ ਲਈ ਪਿ੍ੰ: ਮਨੀ ਰਾਮ ਤੇ ਡੀ. ਪੀ. ਹਰਪ੍ਰੀਤ ਕੌਰ ਦਾ ਸਨਮਾਨ

ਨੂਰਪੁਰ ਬੇਦੀ, 23 ਅਕਤੂਬਰ (ਰਾਜੇਸ਼ ਚੌਧਰੀ)-ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਤਖ਼ਤਗੜ੍ਹ ਦੇ ਪਿ੍ੰਸੀਪਲ ਮਨੀ ਰਾਮ ਤੇ ਡੀ. ਪੀ. ਹਰਪ੍ਰੀਤ ਕੌਰ ਦਾ ਖੇਡਾਂ ਤੇ ਵਿੱਦਿਆ ਦੇ ਖੇਤਰ 'ਚ ਯੋਗਦਾਨ ਲਈ ਗ੍ਰਾਮ ਪੰਚਾਇਤ ਤਖਤਗੜ੍ਹ ਤੇ ਪਿੰਡ ਵਾਸੀਆਂ ਵਲੋਂ ਸਨਮਾਨ ...

ਪੂਰੀ ਖ਼ਬਰ »

ਖ਼ਾਲਸਾ ਸਕੂਲ ਦਾ ਵਿੱਦਿਅਕ ਟੂਰ ਜੈਪੁਰ ਰਵਾਨਾ

ਸ੍ਰੀ ਚਮਕੌਰ ਸਾਹਿਬ, 23 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਸਥਾਨਕ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਦਾ ਇਕ ਵਿੱਦਿਅਕ ਟੂਰ ਜੈਪੁਰ ਲਈ ਰਵਾਨਾ ਕੀਤਾ ਗਿਆ | ਜਿਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕਰਦਿਆਂ ਪਿ੍ੰਸੀਪਲ ਗੁਰਿੰਦਰ ...

ਪੂਰੀ ਖ਼ਬਰ »

ਟੀ. ਬੀ ਦੀ ਬਿਮਾਰੀ ਸਬੰਧੀ ਜਾਗਰੂਕਤਾ ਕੈਂਪ ਲਗਾਇਆ

ਸ੍ਰੀ ਚਮਕੌਰ ਸਾਹਿਬ, 23 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਸਿਹਤ ਵਿਭਾਗ ਸ੍ਰੀ ਚਮਕੌਰ ਸਾਹਿਬ ਵਲੋਂ ਸਥਾਨਕ ਐਸ. ਐਮ. ਓ. ਡਾ: ਅਸ਼ੋਕ ਕੁਮਾਰ ਦੀ ਅਗਵਾਈ ਹੇਠ ਪਿੰਡ ਡਹਿਰ ਵਿਖੇ ਟੀ. ਬੀ. ਦੀ ਬਿਮਾਰੀ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ | ਇਸ ਮੌਕੇ ਮਹਿੰਦਰਪਾਲ ਸਿੰਘ ...

ਪੂਰੀ ਖ਼ਬਰ »

ਵੱਖ-ਵੱਖ ਜਥੇਬੰਦੀਆਂ ਵਲੋਂ ਅਧਿਆਪਕਾਂ ਦੇ ਹੱਕ 'ਚ ਕੀਤੀ ਰੋਸ ਰੈਲੀ

ਸ੍ਰੀ ਅਨੰਦਪੁਰ ਸਾਹਿਬ, 23 ਅਕਤੂਬਰ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਮਜ਼ਦੂਰ ਮੁਲਾਜ਼ਮ ਤਾਲਮੇਲ ਕਮੇਟੀ ਦੇ ਸੱਦੇ 'ਤੇ ਅੱਜ ਸਥਾਨਕ ਚੀਮਾ ਪਾਰਕ ਵਿਖੇ ਵੱਖ-ਵੱਖ ਜਥੇਬੰਦੀਆਂ ਵਲੋਂ ਅਧਿਆਪਕਾਂ ਦੇ ਹੱਕ 'ਚ ਸਾਂਝੀ ਰੋਸ ਰੈਲੀ ਕੀਤੀ ਗਈ | ਜਿਸ 'ਚ ਵੱਖ-ਵੱਖ ਬੁਲਾਰਿਆਂ ...

ਪੂਰੀ ਖ਼ਬਰ »

ਭੁਪਿੰਦਰ ਗਿੱਲ ਤੇ ਜਤਿੰਦਰ ਜੀਤੂ ਦਾ ਡਿਊਟ ਸਿੰਗਲ ਟਰੈਕ 'ਸਪੀਕਰ' ਨੇ ਪਾਈਆਂ ਧੂੰਮਾਂ

ਰੂਪਨਗਰ, 23 ਅਕਤੂਬਰ (ਸਤਨਾਮ ਸਿੰਘ ਸੱਤੀ)-ਸਿੰਗਲ ਟਰੈਕ 'ਝਾਂਜਰ ਦਾ ਛਣਕਾਟਾ' 'ਛਣ-ਛਣ ਹੋਜੂ', 'ਤੂੰ ਨਾਰ ਬੇਗਾਨੀ', 'ਤੇਰੇ ਜੀਜੇ ਦਾ ਹੈ ਦਿਲ ਦਰਿਆ ਸਾਲੀਏ', 'ਦਾਰੂ ਨਾਲ ਜੱਟ ਦੇ' ਅਤੇ 'ਮਿੱਠੀਆਂ ਗੱਲਾਂ' ਸਮੇਤ ਆਪਣੇ ਦੋਗਾਣਾ ਗੀਤਾਂ ਰਾਹੀਂ ਦਰਸ਼ਕਾਂ ਦੇ ਦਿਲਾਂ 'ਤੇ ਰਾਜ ...

ਪੂਰੀ ਖ਼ਬਰ »

ਅੰਮਿ੍ਤ ਕੌਰ ਨੇ 200 ਮੀਟਰ ਦੌੜ 'ਚ ਬਣਾਇਆ ਯੂਨੀਵਰਸਿਟੀ ਰਿਕਾਰਡ

ਸ੍ਰੀ ਅਨੰਦਪੁਰ ਸਾਹਿਬ, 23 ਅਕਤੂਬਰ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਸਥਾਨਕ ਸ੍ਰੀ ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਦੇ ਖਿਡਾਰੀਆਂ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਐਥਲੈਟਿਕ ਦੇ ਅੰਤਰ ਕਾਲਜ ਮੁਕਾਬਲਿਆਂ 'ਚ ਤਗਮੇ ਜਿੱਤ ਕੇ ਕਾਲਜ ਦਾ ਨਾਮ ਰੌਸ਼ਨ ਕੀਤਾ | ...

ਪੂਰੀ ਖ਼ਬਰ »

ਬਡਵਾਲ ਵਲੋਂ ਖੇਡ ਸਮਾਗਮਾਂ ਦਾ ਉਦਘਾਟਨ

ਢੇਰ, 23 ਅਕਤੂਬਰ (ਸ਼ਿਵ ਕੁਮਾਰ ਕਾਲੀਆ)-ਮਾਤਾ ਸਾਹਿਬ ਕੌਰ ਅਕੈਡਮੀ ਪਿੰਡ ਡੱਬਰੀ ਵਿਖੇ ਦੋ ਰੋਜ਼ਾ ਖੇਡ ਸਮਾਗਮਾਂ ਦਾ ਆਰੰਭ ਕੀਤਾ ਗਿਆ | ਜਿਸ ਦਾ ਉਦਘਾਟਨ ਸਮਾਜ ਸੇਵੀ ਬਲਜੀਤ ਸਿੰਘ ਬਡਵਾਲ ਪ੍ਰਧਾਨ ਪ੍ਰਵਾਸੀ ਪੰਜਾਬੀ ਫਰੈਂਡਜ਼ ਕਲੱਬ ਨੰਗਲ ਵਲੋਂ ਕੀਤਾ ਗਿਆ | ...

ਪੂਰੀ ਖ਼ਬਰ »

ਯਾਦਗਾਰੀ ਹੋ ਨਿਬੜਿਆ ਢਾਹਾਂ ਦਾ ਛਿੰਝ ਮੇਲਾ, ਕਮਲਜੀਤ ਡੂਮਛੇੜੀ ਨੇ ਜਿੱਤੀ ਝੰਡੇ ਦੀ ਕੁਸ਼ਤੀ

ਨੂਰਪੁਰ ਬੇਦੀ, 23 ਅਕਤੂਬਰ (ਰਾਜੇਸ਼ ਚੌਧਰੀ, ਵਿੰਦਰਪਾਲ ਝਾਂਡੀਆਂ)-ਪਿੰਡ ਢਾਹਾਂ ਵਿਖੇ ਗ੍ਰਾਮ ਪੰਚਾਇਤ ਤੇ ਪਿੰਡ ਵਾਸੀਆਂ ਵਲੋਂ ਕਰਵਾਇਆ ਗਿਆ ਛਿੰਝ ਮੇਲਾ ਯਾਦਗਾਰੀ ਹੋ ਨਿਬੜਿਆ | ਇਸ ਦੌਰਾਨ ਝੰਡੀ ਦੀ ਕੁਸ਼ਤੀ ਪਹਿਲਵਾਨ ਕਮਲਜੀਤ ਡੂਮਛੇੜੀ ਨੇ ਕਰੀਬ 15 ਮਿੰਟ ਦੀ ...

ਪੂਰੀ ਖ਼ਬਰ »

ਮੁੱਖ ਅਧਿਆਪਕਾ ਕੈਲਾਸ਼ ਸ਼ਰਮਾ ਦੀ ਸੇਵਾ-ਮੁਕਤੀ ਨੂੰ ਲੈ ਕੇ ਸਨਮਾਨ ਸਮਾਰੋਹ

ਸ੍ਰੀ ਅਨੰਦਪੁਰ ਸਾਹਿਬ, 23 ਅਕਤੂਬਰ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਇੱਥੋਂ ਦੇ ਸਰਕਾਰੀ ਪ੍ਰਾਇਮਰੀ ਸਕੂਲ ਲੰਮਲੈਹੜੀ ਦੀ ਸੇਵਾ ਮੁਕਤ ਹੋ ਰਹੀ ਮੁੱਖ ਅਧਿਆਪਕਾ ਕੈਲਾਸ਼ ਸ਼ਰਮਾ ਦਾ ਸਥਾਨਕ ਹੋਟਲ ਪਾਰਕ ਪਲਾਜ਼ਾ ਵਿਖੇ ਬਲਾਕ ਦੇ ਸਮੂਹ ਅਧਿਆਪਕਾਂ ਵਲੋਂ ਨਿੱਘੀ ...

ਪੂਰੀ ਖ਼ਬਰ »

ਬੇਲਾ ਦੀ ਅਨਾਜ ਮੰਡੀ 'ਚ ਝੋਨੇ ਦੀ ਆਮਦ ਪਿਛਲੇ ਸਾਲ ਨਾਲੋਂ ਅੱਧੀ

ਬੇਲਾ, 23 ਅਕਤੂਬਰ (ਮਨਜੀਤ ਸਿੰਘ ਸੈਣੀ)-ਝੋਨੇ ਦੇ ਸੀਜ਼ਨ ਦੌਰਾਨ ਬੇਲਾ ਮੰਡੀ ਵਿਚ ਝੋਨੇ ਦੀ ਆਮਦ ਹੁਣ ਤੱਕ ਪਿਛਲੇ ਸਾਲ ਨਾਲ ਅੱਧੀ ਹੋਈ, ਜਿਸ ਦਾ ਵੱਡਾ ਕਾਰਨ ਝੋਨੇ ਦਾ ਪ੍ਰਤੀ ਏਕੜ ਘੱਟ ਤੋਂ ਘੱਟ ਦਸ ਤੋਂ ਪੰਦਰਾਂ ਕੁਇੰਟਲ ਝਾੜ ਘੱਟ ਨਿਕਲਣਾ ਹੈ | ਬੇਲਾ ਮੰਡੀ ਦੇ ...

ਪੂਰੀ ਖ਼ਬਰ »

ਮਾਈਟੀ ਖ਼ਾਲਸਾ ਇੰਟਰਨੈਸ਼ਨਲ ਸਕੂਲ ਵਲੋਂ ਛੋਟੇ ਬੱਚਿਆਂ ਨੂੰ ਰੌਕ ਗਾਰਡਨ ਦਾ ਲਗਵਾਇਆ ਟੂਰ

ਸ੍ਰੀ ਅਨੰਦਪੁਰ ਸਾਹਿਬ, 23 ਅਕਤੂਬਰ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਇੱਥੋਂ ਦੇ ਮਾਈਟੀ ਖ਼ਾਲਸਾ ਇੰਟਰਨੈਸ਼ਨਲ ਸਕੂਲ ਬੱਚਿਆਂ ਦੇ ਸਰਬ ਪੱਖੀ ਵਿਕਾਸ ਲਈ ਪ੍ਰੀ ਪ੍ਰਾਇਮਰੀ ਦੇ ਵਿਦਿਆਰਥੀਆਂ ਦਾ ਚੰਡੀਗੜ੍ਹ ਦੇ ਰੌਕ ਗਾਰਡਨ ਦਾ ਵਿਦਿਅਕ ਟੂਰ ਲਗਾਇਆ ਗਿਆ | ਇਸ ਟੂਰ ...

ਪੂਰੀ ਖ਼ਬਰ »

ਕੌਾਸਲਰ ਸ਼ਿਵਾਨੀ ਠਾਕੁਰ ਪੁਰਸਕਾਰ ਨਾਲ ਸਨਮਾਨਿਤ

ਨੰਗਲ, 23 ਅਕਤੂਬਰ (ਗੁਰਪ੍ਰੀਤ ਸਿੰਘ ਗਰੇਵਾਲ)-ਪ੍ਰਵਾਸੀ ਪੰਜਾਬੀ ਫਰੈਂਡਜ਼ ਕਲੱਬ ਵਲੋਂ ਪ੍ਰਧਾਨ ਬਲਜੀਤ ਸਿੰਘ ਬਡਵਾਲ ਦੀ ਅਗਵਾਈ ਵਿਚ ਸਾਦਾ ਪਰ ਪ੍ਰਭਾਵਸ਼ਾਲੀ ਸਨਮਾਨ ਸਮਾਗਮ ਕਰਵਾਇਆ ਗਿਆ | ਇਸ ਮੌਕੇ 'ਤੇ ਭਾਖੜਾ ਡੈਮ ਦੇ ਡਿਪਟੀ ਚੀਫ਼ ਇੰਜੀ: ਹੁਸਨ ਲਾਲ ਕੰਬੋਜ ...

ਪੂਰੀ ਖ਼ਬਰ »

ਬੱਸ ਅੱਡੇ ਤੋਂ ਸ਼ਹਿਰ ਅਤੇ ਗੁ: ਸਾਹਿਬ ਨੂੰ ਜਾਂਦੀ ਮੇਨ ਸੜਕ ਦੀਆਂ ਸਟਰੀਟ ਲਾਈਟਾਂ ਬੰਦ

ਸ੍ਰੀ ਅਨੰਦਪੁਰ ਸਾਹਿਬ, 23 ਅਕਤੂਬਰ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਸਥਾਨਕ ਬੱਸ ਅੱਡੇ ਤੋਂ ਸ਼ਹਿਰ ਅਤੇ ਗੁ: ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਨੂੰ ਜਾਂਦੀ ਮੁੱਖ ਸੜਕ ਦੇ ਵਿਚਕਾਰ ਲੱਗੀਆਂ ਸਾਰੀਆਂ ਸਟਰੀਟ ਲਾਈਟਾਂ ਦੇ ਬੰਦ ਪਈਆਂ ਹੋਣ ਕਾਰਨ ਸ਼ਾਮ ਹੁੰਦਿਆਂ ਹੀ ਇਸ ...

ਪੂਰੀ ਖ਼ਬਰ »

ਮਾਤਾ ਨੈਣਾ ਦੇਵੀ ਨੂੰ ਜਾਣ ਵਾਲੀ ਸੜਕ ਦੀ ਹਾਲਤ ਹੋਈ ਖਸਤਾ

ਸ੍ਰੀ ਅਨੰਦਪੁਰ ਸਾਹਿਬ, 23 ਅਕਤੂਬਰ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਪ੍ਰਸਿੱਧ ਸ਼ਕਤੀ ਪੀਠ ਮਾਤਾ ਨੈਣਾ ਦੇਵੀ ਜੀ ਨੂੰ ਜਾਣ ਵਾਲੀ ਸੜਕ ਦੀ ਹਾਲਤ ਬਹੁਤ ਹੀ ਖਸਤਾ ਹੋ ਗਈ ਹੈ, ਜਿਸ ਨੂੰ ਲੈ ਕੇ ਇਲਾਕਾ ਵਾਸੀਆਂ ਨੇ ਮੰਗ ਕੀਤੀ ਹੈ ਕਿ ਪੰਜਾਬ ਸਰਕਾਰ ਇਸ ਸੜਕ ਦੀ ਹਾਲਤ ...

ਪੂਰੀ ਖ਼ਬਰ »

ਕੰਬਾਈਨ ਤੇ ਟੈਂਪੂ ਵਿਚਕਾਰ ਵਾਪਰਿਆ ਹਾਦਸਾ, ਜਾਨੀ ਨੁਕਸਾਨ ਹੋਣੋਂ ਟਲਿਆ

ਮੋਰਿੰਡਾ, 23 ਅਕਤੂਬਰ (ਕੰਗ)-ਸ੍ਰੀ ਚਮਕੌਰ ਸਾਹਿਬ ਚੌਾਕ ਮੋਰਿੰਡਾ 'ਚ ਇਕ ਕੰਬਾਈਨ ਅਤੇ ਟੈਂਪੂ ਵਿਚਕਾਰ ਟੱਕਰ ਹੋ ਗਈ | ਇਸ ਹਾਦਸੇ ਵਿਚ ਕੋਈ ਜਾਨੀ ਨੁਕਸਾਨ ਹੋਣੋਂ ਬਚਾਓ ਰਿਹਾ | ਪ੍ਰਾਪਤ ਜਾਣਕਾਰੀ ਮੁਤਾਬਿਕ ਹਾਦਸਾ ਉਦੋਂ ਵਾਪਰਿਆ ਜਦੋਂ ਕੰਬਾਈਨ ਬੱਸ ਸਟੈਂਡ ...

ਪੂਰੀ ਖ਼ਬਰ »

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਦੀ ਤਿਮਾਹੀ ਮੀਟਿੰਗ ਹੋਈ

ਰੂਪਨਗਰ, 23 ਅਕਤੂਬਰ (ਪੱਤਰ ਪ੍ਰੇਰਕ)-ਜ਼ਿਲ੍ਹਾ ਅਤੇ ਸੈਸ਼ਨ ਜੱਜ ਕਮ-ਚੇਅਰਮੈਨ ਬਲਵਿੰਦਰ ਸਿੰਘ ਸੰਧੂ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਦੀ ਤਿਮਾਹੀ ਮੀਟਿੰਗ ਹੋਈ | ਇਸ ਮੌਕੇ ਸ੍ਰੀ ਸੰਧੂ ਨੇ ਦੱਸਿਆ ਕਿ 1 ਜੁਲਾਈ 2018 ਤੋਂ 30 ਸਤੰਬਰ 2018 ...

ਪੂਰੀ ਖ਼ਬਰ »

ਰਿਆਤ ਬਾਹਰਾ ਦੇ ਵਿਦਿਆਰਥੀਆਂ ਨੇ ਟੈਕ ਫੈਸਟ ਦੌਰਾਨ ਦਰਜ ਕੀਤੀ ਸ਼ਾਨਦਾਰ ਜਿੱਤ

ਰੂਪਨਗਰ, 23 ਅਕਤੂਬਰ (ਸਤਨਾਮ ਸਿੰਘ ਸੱਤੀ)-ਰਿਆਤ ਬਾਹਰਾ ਯੂਨੀਵਰਸਿਟੀ ਸਕੂਲ ਆਫ਼ ਇੰਜੀਨੀਅਰਿੰਗ ਅਤੇ ਟੈਕਨਾਲੋਜੀ ਦੀ ਬੀ. ਟੈਕ ਕੰਪਿਊਟਰ ਸਾਇੰਸ ਅਤੇ ਇੰਜੀਨੀਅਰਿੰਗ ਦੀ ਵਿਦਿਆਰਥਣ ਪੇਮਾ ਡੇਚਨ ਭੂਟੀਆ ਨੇ ਪੀ. ਜੀ. ਗਵਰਨਮੈਂਟ ਕਾਲਜ, ਸੈਕਟਰ 46 ਚੰਡੀਗੜ੍ਹ ਵਲੋਂ ...

ਪੂਰੀ ਖ਼ਬਰ »

ਬੱਚਾ ਚੁੱਕਣ ਦੀ ਕੋਸ਼ਿਸ਼ ਨੂੰ ਮਾਂ ਨੇ ਕੀਤਾ ਅਸਫਲ

ਸ੍ਰੀ ਚਮਕੌਰ ਸਾਹਿਬ, 23 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਨੇੜਲੇ ਪਿੰਡ ਰੁੜਕੀ ਹੀਰਾਂ ਵਿਖੇ ਅੱਜ ਸ਼ਾਮ ਕਰੀਬ 6 ਵਜੇ ਕੁੱਝ ਅਣਪਛਾਤੇ ਵਿਅਕਤੀਆਂ ਵਲੋਂ ਘਰ 'ਚੋਂ ਇਕ ਵਰ੍ਹੇ ਦੇ ਬੱਚੇ ਨੂੰ ਚੁੱਕਣ ਦੀ ਕੋਸ਼ਿਸ਼ ਕੀਤੀ ਜੋ ਬੱਚੇ ਦੀ ਮਾਂ ਨੇ ਅਸਫਲ ਬਣਾ ਦਿੱਤੀ | ਪਿੰਡ ...

ਪੂਰੀ ਖ਼ਬਰ »

ਪਾਣੀ ਦੇ ਬਿੱਲ ਨਾ ਜਮ੍ਹਾਂ ਕਰਵਾਉਣ 'ਤੇ 12 ਖਪਤਕਾਰਾਂ ਦੇ ਕੁਨੈਕਸ਼ਨ ਕੱਟੇ

ਮੋਰਿੰਡਾ, 23 ਅਕਤੂਬਰ (ਪਿ੍ਤਪਾਲ ਸਿੰਘ)-ਉਪ ਮੰਡਲ ਇੰਜੀਨੀਅਰ ਜਲ ਸਪਲਾਈ ਅਤੇ ਸੈਨੀਟੇਸ਼ਨ ਉਪ ਮੰਡਲ ਮੋਰਿੰਡਾ ਵਲੋਂ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜੋ ਖਪਤਕਾਰਾਂ ਨੇ ਪੀਣ ਵਾਲੇ ਪਾਣੀ ਦੇ ਬਿੱਲ ਜਮਾ ਨਹੀਂ ਕਰਵਾਏ ਉਨ੍ਹਾਂ ਦੇ ਪਾਣੀ ਦੇ ਕੁਨੈਕਸ਼ਨ ਕੱਟੇ ਗਏ | ਇਸ ...

ਪੂਰੀ ਖ਼ਬਰ »

ਵੱਖ-ਵੱਖ ਥਾੲੀਂ ਭਗਵਾਨ ਮਹਾਂਰਿਸ਼ੀ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਨੂੰ ਸਮਰਪਿਤ ਸ਼ੋਭਾ ਯਾਤਰਾ ਸਜਾਈ

ਰੂਪਨਗਰ, 23 ਅਕਤੂਬਰ (ਸਤਨਾਮ ਸਿੰਘ ਸੱਤੀ)-ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਉਤਸਵ ਸਬੰਧੀ ਅੱਜ ਸ਼ਾਮ ਇਕ ਨਗਰ ਕੀਰਤਨ ਸਜਾਇਆ ਗਿਆ ਜੋ ਵਾਲਮੀਕਿ ਗੇਟ ਗਿਆਨੀ ਜ਼ੈਲ ਸਿੰਘ ਨਗਰ ਤੋਂ ਅਰੰਭ ਹੋਇਆ ਅਤੇ ਨਗਰ ਵਿਚੋਂ ਹੁੰਦਾ ਹੋਇਆ, ਸਰਕਾਰੀ ਕਾਲਜ, ਕਲਿਆਣ ਸਿਨੇਮਾ, ਸ਼ਹੀਦ ...

ਪੂਰੀ ਖ਼ਬਰ »

ਸੰਤ ਕਰਮ ਸਿੰਘ ਅਕੈਡਮੀ ਦੇ ਵਿਦਿਆਰਥੀਆਂ ਨੇ ਖੇਡਾਂ 'ਚ ਮਾਰੀਆਂ ਮੱਲਾਂ

ਰੂਪਨਗਰ, 23 ਅਕਤੂਬਰ (ਸਤਨਾਮ ਸਿੰਘ ਸੱਤੀ)-ਨਹਿਰੂ ਸਟੇਡੀਅਮ ਰੋਪੜ ਵਿਖੇ ਖੇਡ ਵਿਭਾਗ ਵਲੋਂ ਹਾਕੀ, ਫੱੁਟਬਾਲ ਅਤੇ ਦੌੜਾਂ ਦੇ ਮੁਕਾਬਲੇ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ 'ਚ ਰੋਪੜ ਜ਼ਿਲ੍ਹੇ ਦੇ ਸਾਰੇ ਸਕੂਲਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ | ਸੰਤ ਕਰਮ ਸਿੰਘ ...

ਪੂਰੀ ਖ਼ਬਰ »

ਸਰਕਾਰੀ ਮੁਲਾਜ਼ਮ ਦਾ ਦਰਜਾ ਲੈਣ ਲਈ ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਜ਼ਿਲ੍ਹਾ ਪੱਧਰੀ ਰੋਸ ਧਰਨਾ

ਰੂਪਨਗਰ, 23 ਅਕਤੂਬਰ (ਸਤਨਾਮ ਸਿੰਘ ਸੱਤੀ, ਗੁਰਪ੍ਰੀਤ ਸਿੰਘ ਹੁੰਦਲ)-ਆਂਗਣਵਾੜੀ ਇੰਪਲਾਈਜ਼ ਫੈਡਰੇਸ਼ਨ ਆਫ਼ ਇੰਡੀਆ ਦੇ ਸੱਦੇ 'ਤੇ ਅੱਜ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਜ਼ਿਲ੍ਹਾ ਰੂਪਨਗਰ ਵਲੋਂ ਮਿੰਨੀ ਸਕੱਤਰੇਤ ਰੂਪਨਗਰ ਸਾਹਮਣੇ ਮਹਾਰਾਜਾ ਰਣਜੀਤ ...

ਪੂਰੀ ਖ਼ਬਰ »

ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਦੇ ਖਿਡਾਰੀਆਂ ਨੇ ਕੁਸ਼ਤੀ ਮੁਕਾਬਲਿਆਂ 'ਚ ਗੱਡੀ ਝੰਡੀ

ਰੂਪਨਗਰ, 23 ਅਕਤੂਬਰ (ਸਤਨਾਮ ਸਿੰਘ ਸੱਤੀ)-ਪੰਜਾਬ ਸਰਕਾਰ ਖੇਡ ਵਿਭਾਗ ਵਲੋਂ ਤੰਦਰੁਸਤ ਪੰਜਾਬ ਨੂੰ ਸਮਰਪਿਤ ਅੰਡਰ-18 ਲੜਕਿਆਂ ਦੇ ਕੁਸ਼ਤੀ ਮੁਕਾਬਲੇ ਅਕਬਰਪੁਰ ਵਿਖੇ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ ਵਿਚ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਰੋਪੜ ਦੇ ਵਿਦਿਆਰਥੀਆਂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX