ਤਾਜਾ ਖ਼ਬਰਾਂ


ਅਜਨਾਲਾ ਪੁਲਿਸ ਵੱਲੋਂ ਨਸ਼ਾ ਤਸਕਰ ਦੀ ਨਿਸ਼ਾਨਦੇਹੀ 'ਤੇ ਕਰੋੜਾਂ ਰੁਪਏ ਮੁੱਲ ਦੀ ਹੋਰ ਹੈਰੋਇਨ ਬਰਾਮਦ
. . .  31 minutes ago
ਅਜਨਾਲਾ, 16 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਅਜਨਾਲਾ ਪੁਲਿਸ ਵੱਲੋਂ ਪਿਛਲੇ ਦਿਨੀਂ ਸਾਢੇ ਸੱਤ ਕਿੱਲੋ ਹੈਰੋਇਨ ਅਤੇ 28 ਲੱਖ ਰੁਪਏ ਡਰੱਗ ਮਨੀ ਸਮੇਤ ਕਾਬੂ ਨਸ਼ਾ ਤਸਕਰ ਦੀ ਨਿਸ਼ਾਨਦੇਹੀ ਤੇ ਅੱਜ ਕਰੋੜਾਂ ਰੁਪਏ ਮੁੱਲ ਦੀ ਹੋਰ ਹੈਰੋਇਨ ...
2 ਕਾਲਜ ਵਿਦਿਆਰਥਣਾਂ ਨੂੰ ਕਾਲਜ ਛੁੱਟੀ ਤੋਂ ਬਾਅਦ 4 ਨੌਜਵਾਨਾਂ ਵੱਲੋਂ ਅਗਵਾ ਕਰਨ ਦੀ ਕੋਸ਼ਿਸ਼
. . .  about 1 hour ago
ਪਠਾਨਕੋਟ 16 ਸਤੰਬਰ (ਸੰਧੂ)- ਪਠਾਨਕੋਟ ਦੇ ਸਿੰਬਲ ਚੌਂਕ ਨੇੜੇ ਅੱਜ ਬਾਅਦ ਦੁਪਹਿਰ ਕਾਲਜ ਛੁੱਟੀ ਹੋਣ ਤੋਂ ਬਾਅਦ ਘਰ ਵਾਪਸ ਜਾ ਰਹੀਆਂ 2 ਕਾਲਜ ਵਿਦਿਆਰਥਣਾਂ ਨੂੰ ਬੋਲੈਰੋ ਗੱਡੀ ਵਿਚ ਸਵਾਰ 4 ਨੌਜਵਾਨਾਂ ਵੱਲੋਂ ਅਗਵਾ ਕਰਨ ...
ਕੈਨੇਡੀਅਨ ਲੜਕੀ ਦੇ 19 ਸਾਲ ਪਹਿਲਾਂ ਹੋਏ ਕਤਲ ਮਾਮਲੇ 'ਚ ਮਾਂ ਅਤੇ ਮਾਮੇ ਖ਼ਿਲਾਫ਼ ਦੋਸ਼ ਆਇਦ
. . .  about 2 hours ago
ਸੰਗਰੂਰ ,16 ਸਤੰਬਰ {ਧੀਰਜ ਪਿਸ਼ੌਰੀਆ }- 19 ਕੁ ਸਾਲ ਪਹਿਲਾ ਪੰਜਾਬੀ ਮੂਲ ਦੀ ਕੈਨੇਡੀਅਨ ਲੜਕੀ ਜਸਵਿੰਦਰ ਕੌਰ ਉਰਫ਼ ਜੱਸੀ ਵੱਲੋਂ ਪੰਜਾਬ ਆ ਕੇ ਪ੍ਰੇਮ ਵਿਆਹ ਕਰਵਾਏ ਜਾਣ ਤੋਂ ਬਾਅਦ ਉਸ ਦੇ ਕਤਲ ਸਬੰਧੀ ਪੁਲਿਸ...
ਸੱਤਾ ਦੇ ਨਸ਼ੇ 'ਚ ਚੂਰ ਕਾਂਗਰਸੀ ਆਗੂ ਨੇ ਧਾਰਮਿਕ ਜੋੜ ਮੇਲੇ 'ਤੇ ਦੁਕਾਨਾਂ ਲਗਾਉਣ ਆਏ ਗ਼ਰੀਬ ਭਜਾਏ
. . .  about 2 hours ago
ਮਹਿਲ ਕਲਾਂ, 16 ਸਤੰਬਰ (ਅਵਤਾਰ ਸਿੰਘ ਅਣਖੀ)-ਠਾਠ ਨਾਨਕਸਰ ਮਹਿਲ ਕਲਾਂ ਸੋਢੇ ਵਿਖੇ 54ਵੇ ਸਾਲਾਨਾ ਜੋੜ ਮੇਲੇ ਮੌਕੇ ਹਰ ਸਾਲ ਦੀ ਤਰਾਂ ਇਸ ਵਾਰ ਦੁਕਾਨਾਂ ਲਗਾਉਣ ਆਏ ਗ਼ਰੀਬ ਦੁਕਾਨਦਾਰਾਂ ਨੂੰ ਮਹਿਲ ਕਲਾਂ ਸੋਢੇ ਦੇ ਕਾਂਗਰਸੀ...
ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਕੀਤੀ ਖ਼ੁਦਕੁਸ਼ੀ
. . .  about 2 hours ago
ਬੁਢਲਾਡਾ ,16 ਸਤੰਬਰ (ਸਵਰਨ ਸਿੰਘ ਰਾਹੀ)- ਆਪਣੇ ਸਿਰ ਚੜ੍ਹੇ ਕਰਜ਼ੇ ਤੋਂ ਪ੍ਰੇਸ਼ਾਨ ਪਿੰਡ ਬਰ੍ਹੇ ਦੇ ਇੱਕ ਬਜ਼ੁਰਗ ਕਿਸਾਨ ਵੱਲੋਂ ਬਿਜਲੀ ਦੀਆਂ ਤਾਰਾਂ ਨੂੰ ਹੱਥ ਲਗਾ ਕੇ ਖ਼ੁਦਕੁਸ਼ੀ ਕਰ ਲੈਣ ਦੀ ਖ਼ਬਰ ਹੈ।ਮ੍ਰਿਤਕ ਦੇ ਪੁੱਤਰ ਸਤਗੁਰ ਸਿੰਘ ਵੱਲੋਂ ...
ਐਨ.ਆਈ.ਏ. ਨੇ ਜੈਸ਼ ਦੇ 4 ਅੱਤਵਾਦੀਆਂ ਖ਼ਿਲਾਫ਼ ਦਾਖਲ ਕੀਤੀ ਚਾਰਜਸ਼ੀਟ
. . .  about 3 hours ago
ਨਵੀਂ ਦਿੱਲੀ, 16 ਸਤੰਬਰ- ਐਨ.ਆਈ.ਏ. ਨੇ ਜੈਸ਼ ਦੇ 4 ਅੱਤਵਾਦੀਆਂ ਦੇ ਖ਼ਿਲਾਫ਼ ਚਾਰਜਸ਼ੀਟ ਦਾਖਲ ਕੀਤੀ...
ਸ਼ੱਕੀ ਹਾਲਤ 'ਚ 3 ਦਰਜਨ ਦੇ ਕਰੀਬ ਗਊਆਂ ਦੀ ਮੌਤ, ਦਰਜਨ ਦੇ ਕਰੀਬ ਬਿਮਾਰ
. . .  about 3 hours ago
ਰਾਜਪੁਰਾ, 16 ਸਤੰਬਰ (ਰਣਜੀਤ ਸਿੰਘ)- ਅੱਜ ਇੱਥੇ ਸ਼੍ਰੀ ਕ੍ਰਿਸ਼ਨਾ ਗਊਸ਼ਾਲਾ 'ਚ ਤਿੰਨ ਦਰਜਨ ਦੇ ਕਰੀਬ ਗਊਆਂ ਦੀ ਸ਼ੱਕੀ ਹਾਲਤ 'ਚ ਮੌਤ ਹੋ ਗਈ ਹੈ ਜਦ...
ਮਨਰੇਗਾ ਕਰਮਚਾਰੀਆਂ ਨੇ ਮੰਗਾਂ ਨੂੰ ਲੈ ਕੇ ਸਰਕਾਰ ਵਿਰੁੱਧ ਦਿੱਤਾ ਧਰਨਾ ਤੇ ਕੀਤੀ ਨਾਅਰੇਬਾਜ਼ੀ
. . .  about 3 hours ago
ਜੈਤੋ, 16 ਸਤੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਮਨਰੇਗਾ ਕਰਮਚਾਰੀ ਯੂਨੀਅਨ ਬਲਾਕ ਦੇ ਪ੍ਰਧਾਨ ਦੀ ਅਗਵਾਈ ਵਿਚ 'ਚ ਸਥਾਨਕ ਬੀ. ਡੀ.ਪੀ.ਓ. ਦਫ਼ਤਰ ...
ਸੁਲਤਾਨਪੁਰ ਲੋਧੀ ਵਿਖੇ ਸਾਰੇ ਜ਼ਰੂਰੀ ਪ੍ਰਬੰਧ 10 ਅਕਤੂਬਰ ਤੱਕ ਕਰ ਲਏ ਜਾਣਗੇ ਮੁਕੰਮਲ : ਏ. ਵੇਨੂੰ ਪ੍ਰਸਾਦ
. . .  about 4 hours ago
ਚੰਡੀਗੜ੍ਹ, 16 ਸਤੰਬਰ- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਸਬੰਧੀ ਸੁਲਤਾਨਪੁਰ ਲੋਧੀ ਵਿਖੇ ਚਲ ਰਹੇ ਵਿਕਾਸ ਕਾਰਜਾਂ 'ਚ ਤੇਜ਼ੀ ਲਿਆਂਦੀ ...
ਮਾਣਯੋਗ ਅਦਾਲਤ ਵਲੋਂ ਵਿਧਾਇਕ ਬੈਂਸ ਦੀ ਜ਼ਮਾਨਤ ਅਰਜ਼ੀ ਖ਼ਾਰਜ
. . .  about 4 hours ago
ਗੁਰਦਾਸਪੁਰ, 16 ਸਤੰਬਰ (ਸੁਖਵੀਰ ਸਿੰਘ ਸੈਣੀ/ਭਾਗਦੀਪ ਸਿੰਘ ਗੋਰਾਇਆ)- ਪਿਛਲੇ ਦਿਨੀਂ ਬਟਾਲਾ ਪਟਾਕਾ ਫ਼ੈਕਟਰੀ 'ਚ ਹੋਏ ਧਮਾਕੇ ਦੇ ਬਾਅਦ ਵਿਧਾਇਕ ਸਿਮਰਜੀਤ ਸਿੰਘ ਬੈਂਸ ਵਲੋਂ ਗੁਰਦਾਸਪੁਰ ...
ਅਣਪਛਾਤੇ ਵਾਹਨ ਦੀ ਫੇਟ ਵਜਣ ਕਾਰਨ 2 ਵਿਅਕਤੀ ਜਖਮੀ
. . .  about 4 hours ago
ਬਹਿਰਾਮ, 16 ਸਤੰਬਰ (ਨਛੱਤਰ ਸਿੰਘ ਬਹਿਰਾਮ) - ਫਗਵਾੜਾ-ਰੋਪੜ ਮੁੱਖ ਮਾਰਗ ਬਹਿਰਾਮ ਨੇੜੇ ਮਾਹਿਲਪੁਰ ਚੌਂਕ ਕੋਲ ਇਕ ਸੜਕ ਹਾਦਸਾ ਵਾਪਰਨ ਦਾ ਸਮਾਚਾਰ ਪ੍ਰਾਪਤ ਹੋਇਆ।...
2 ਅਕਤੂਬਰ ਨੂੰ ਫ਼ਤਿਹਗੜ੍ਹ ਸਾਹਿਬ ਵਿਖੇ ਪੰਥਕ ਜਥੇਬੰਦੀਆਂ ਵਲੋਂ ਕੀਤੀ ਜਾਵੇਗੀ ਸੂਬਾ ਪੱਧਰੀ ਕਾਨਫ਼ਰੰਸ
. . .  about 4 hours ago
ਨਾਭਾ 16 ਅਗਸਤ (ਕਰਮਜੀਤ ਸਿੰਘ) - ਪੰਥਕ ਜਥੇਬੰਦੀਆਂ ਵਲੋਂ ਸਿੱਖ ਕੌਮ ਦੀ ਇੱਕਜੁੱਟਤਾ ਲਈ ਫ਼ਤਿਹਗੜ੍ਹ ਸਾਹਿਬ ਵਿਖੇ ਅਗਲੀ ਦੋ ਅਕਤੂਬਰ ਨੂੰ ਸੂਬਾ ਪੱਧਰੀ ਕਾਨਫ਼ਰੰਸ ਦਾ ਆਯੋਜਨ ਕੀਤਾ ਜਾ ਰਿਹਾ....
ਰੰਜਸ਼ ਦੇ ਚੱਲਦਿਆਂ ਚਾਲਕ ਨੇ ਟਰੱਕ ਥੱਲੇ ਦੇ ਕੇ ਕੁਚਲਿਆ ਆਪਣੇ ਹੀ ਪਿੰਡ ਦਾ ਮੁੰਡਾ
. . .  about 5 hours ago
ਬਟਾਲਾ, 16 ਸਤੰਬਰ (ਹਰਦੇਵ ਸਿੰਘ ਸੰਧੂ)- ਬਟਾਲਾ ਨਜ਼ਦੀਕ ਪਿੰਡ ਲੌਂਗੋਵਾਲ ਖ਼ੁਰਦ ਦੇ ਇੱਕ ਨੌਜਵਾਨ ਨੂੰ ਪਿੰਡ ਦੇ ਹੀ ਇੱਕ ਟਰੱਕ ਡਰਾਈਵਰ ਵੱਲੋਂ ਟਰੱਕ ਥੱਲੇ ਦੇ ਕੇ ਮਾਰਨ ...
ਰੋਡਵੇਜ਼ ਦਾ ਸਬ ਇੰਸਪੈਕਟਰ ਗੁਰਮੇਜ ਸਿੰਘ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
. . .  about 5 hours ago
ਫ਼ਿਰੋਜ਼ਪੁਰ, 16 (ਜਸਵਿੰਦਰ ਸਿੰਘ ਸੰਧੂ) - ਪੰਜਾਬ ਰੋਡਵੇਜ਼ ਦੇ ਸਬ ਇੰਸਪੈਕਟਰ ਗੁਰਮੇਜ ਸਿੰਘ ਨੂੰ ਅੱਜ ਵਿਜੀਲੈਂਸ ਵੱਲੋਂ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕਰ ਲੈਣ ...
ਅਫ਼ਗ਼ਾਨਿਸਤਾਨ 'ਚ ਸੜਕ ਕਿਨਾਰੇ ਹੋਏ ਬੰਬ ਧਮਾਕੇ 'ਚ ਪੰਜ ਲੋਕਾਂ ਦੀ ਮੌਤ
. . .  about 5 hours ago
ਕਾਬੁਲ, 16 ਸਤੰਬਰ- ਅਫ਼ਗ਼ਾਨਿਸਤਾਨ ਦੇ ਫਰਾਹ ਸੂਬੇ 'ਚ ਇੱਕ ਵਾਹਨ ਦੇ ਬੰਬ ਧਮਾਕੇ ਦੀ ਲਪੇਟ 'ਚ ਆਉਣ ਕਾਰਨ ਪੰਜ ਲੋਕਾਂ ਦੀ ਮੌਤ ਹੋ ਗਈ। ਸੂਬਾ ਪੁਲਿਸ ਦੇ ਬੁਲਾਰੇ ਮੋਹੀਬੁੱਲਾਹ ਨੇ ਦੱਸਿਆ ਕਿ ਇਸ ਧਮਾਕੇ 'ਚ ਔਰਤਾਂ ਅਤੇ...
ਪੰਜਾਬ ਸਰਕਾਰ ਵਲੋਂ ਖ਼ਾਲੀ ਅਸਾਮੀਆਂ ਭਰਨ ਲਈ ਸਿਵਲ ਸੇਵਾਵਾਂ ਭਰਤੀ ਨਿਯਮਾਂ ਨੂੰ ਸੁਖਾਲਾ ਬਣਾਉਣ ਦਾ ਫ਼ੈਸਲਾ
. . .  about 6 hours ago
550ਵੇਂ ਪ੍ਰਕਾਸ਼ ਪੁਰਬ ਤੋਂ ਇੱਕ ਦਿਨ ਪਹਿਲਾਂ ਖੁੱਲ੍ਹ ਜਾਵੇਗਾ ਕਰਤਾਰਪੁਰ ਲਾਂਘਾ
. . .  about 6 hours ago
ਅਸਮਾਨੀ ਬਿਜਲੀ ਪੈਣ ਕਾਰਨ ਵਿਅਕਤੀ ਦੀ ਮੌਤ
. . .  about 6 hours ago
ਮਨਰੇਗਾ ਕਰਮਚਾਰੀ ਯੂਨੀਅਨ ਬਲਾਕ ਅਜਨਾਲਾ ਵਲੋਂ ਹੜਤਾਲ ਕਰਕੇ ਸਰਕਾਰ ਖ਼ਿਲਾਫ਼ ਕੀਤੀ ਗਈ ਨਾਅਰੇਬਾਜ਼ੀ
. . .  about 7 hours ago
ਪ੍ਰਿੰਸੀਪਲ ਅਤੇ ਲੈਕਚਰਾਰਾਂ ਦੀ ਘਾਟ ਨੂੰ ਲੈ ਕੇ ਸਰਕਾਰੀ ਸਕੂਲ ਢਿੱਲਵਾਂ ਨੂੰ ਜਿੰਦਰਾ ਮਾਰ ਕੇ ਲਾਇਆ ਗਿਆ ਧਰਨਾ
. . .  about 7 hours ago
ਪੀ. ਐੱਸ. ਏ. ਦੇ ਤਹਿਤ ਹਿਰਾਸਤ 'ਚ ਹਨ ਫ਼ਾਰੂਕ ਅਬਦੁੱਲਾ, ਬਿਨਾਂ ਸੁਣਵਾਈ ਤੋਂ 2 ਸਾਲ ਤੱਕ ਰਹਿ ਸਕਦੇ ਹਨ ਬੰਦ
. . .  about 7 hours ago
ਗ੍ਰਹਿ ਮੰਤਰਾਲੇ ਵਲੋਂ ਡੇਰਾ ਬਾਬਾ ਨਾਨਕ ਵਿਖੇ ਕਰਤਾਰਪੁਰ ਲਾਂਘੇ ਦਾ ਨਿਰੀਖਣ
. . .  about 7 hours ago
ਬਠਿੰਡਾ ਦੇ ਰਾਮਾ ਪਿੰਡ 'ਚ ਵੀ ਫੈਲਿਆ ਹੈਪੇਟਾਈਟਸ 'ਏ'
. . .  about 8 hours ago
ਐੱਸ.ਡੀ.ਓ. ਦੇ ਘਰ ਜਾ ਕੇ ਏ.ਐੱਸ.ਆਈ. ਵਲੋ ਬਦਸਲੂਕੀ ਕਰਨ 'ਤੇ ਬਿਜਲੀ ਕਰਮਚਾਰੀਆਂ ਨੇ ਥਾਣਾ ਮਜੀਠਾ ਦਾ ਕੀਤਾ ਘਿਰਾਓ
. . .  about 8 hours ago
ਆਂਧਰਾ ਪ੍ਰਦੇਸ਼ ਦੇ ਸਾਬਕਾ ਸਪੀਕਰ ਕੋਡੇਲਾ ਸ਼ਿਵਾ ਪ੍ਰਸਾਦ ਰਾਓ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ
. . .  about 9 hours ago
ਸਤਿਆਪਾਲ ਮਲਿਕ ਨੇ ਕੀਤੀ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ
. . .  about 9 hours ago
ਐਡਮਿਰਲ ਕਰਮਬੀਰ ਸਿੰਘ ਨੂੰ ਜਲ ਸੈਨਾ ਮੁਖੀ ਨਿਯੁਕਤ ਕੀਤੇ ਜਾਣ ਵਿਰੁੱਧ ਦਾਇਰ ਪਟੀਸ਼ਨ ਖ਼ਾਰਜ
. . .  about 9 hours ago
ਗੁਰੂਹਰਸਹਾਏ ਦੇ ਮਨਰੇਗਾ ਕਰਮਚਾਰੀਆਂ ਵਲੋਂ ਤਿੰਨ ਦਿਨਾਂ ਦੀ ਹੜਤਾਲ
. . .  about 9 hours ago
ਪੰਜਾਬ ਕੈਬਨਿਟ ਨੇ ਐੱਸ. ਸੀ. ਕਮਿਸ਼ਨ ਦੇ ਚੇਅਰਪਰਸਨ ਦੀ ਉਮਰ ਹੱਦ ਵਧਾਉਣ ਦੀ ਦਿੱਤੀ ਪ੍ਰਵਾਨਗੀ
. . .  about 10 hours ago
ਰਾਜੀਵ ਜੈਨ ਪੰਜਾਬ ਕੈਮਿਸਟ ਐਸੋਸੀਏਸ਼ਨ ਦੇ ਸੈਕਟਰੀ ਬਣੇ
. . .  about 10 hours ago
ਚੀਫ਼ ਜਸਟਿਸ ਰੰਜਨ ਗੋਗੋਈ ਨੇ ਕਿਹਾ- ਜੇਕਰ ਲੋੜ ਪਈ ਤਾਂ ਮੈਂ ਖ਼ੁਦ ਜਾਵਾਂਗਾ ਜੰਮੂ-ਕਸ਼ਮੀਰ
. . .  about 10 hours ago
ਜੰਮੂ-ਕਸ਼ਮੀਰ ਜਾ ਸਕਦੇ ਹਨ ਗ਼ੁਲਾਮ ਨਬੀ ਆਜ਼ਾਦ, ਸੁਪਰੀਮ ਕੋਰਟ ਨੇ ਦਿੱਤੀ ਇਜਾਜ਼ਤ
. . .  about 10 hours ago
ਏ. ਐੱਸ. ਆਈ. ਵਲੋਂ ਗੋਲੀ ਮਾਰ ਕੇ ਖ਼ੁਦਕੁਸ਼ੀ
. . .  about 10 hours ago
ਧਾਰਾ 370 : ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਹਲਫ਼ਨਾਮਾ ਦਾਖ਼ਲ ਕਰਨ ਲਈ ਕਿਹਾ
. . .  about 11 hours ago
ਕੇਂਦਰ ਸਰਕਾਰ ਨੇ ਸੁਪਰੀਮ ਕੋਰਟ 'ਚ ਕਿਹਾ- ਘਾਟੀ 'ਚ ਮੀਡੀਆ ਨੂੰ ਦਿੱਤੀਆਂ ਜਾ ਰਹੀਆਂ ਹਨ ਸਹੂਲਤਾਂ
. . .  about 11 hours ago
ਫ਼ਾਰੂਕ ਅਬਦੁੱਲਾ ਦੀ ਰਿਹਾਈ ਨੂੰ ਲੈ ਕੇ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਜਾਰੀ ਕੀਤਾ ਨੋਟਿਸ
. . .  about 11 hours ago
ਬਲਾਕ ਸੰਮਤੀ ਮੈਂਬਰ ਜਸਪਾਲ ਕੌਰ ਸਾਥੀਆਂ ਸਮੇਤ ਕਾਂਗਰਸ ਨੂੰ ਛੱਡ ਕੇ 'ਆਪ' 'ਚ ਹੋਈ ਸ਼ਾਮਲ
. . .  about 11 hours ago
ਚੰਡੀਗੜ੍ਹ : ਨਗਰ ਨਿਗਮ ਦੇ ਦਫ਼ਤਰ ਸਾਹਮਣੇ ਧਰਨੇ 'ਤੇ ਬੈਠੀ ਕਾਂਗਰਸ
. . .  about 12 hours ago
ਬਲਾਕ ਸੰਮਤੀ ਗੁਰੂਹਰਸਹਾਏ ਦੇ ਸਾਬਕਾ ਚੇਅਰਮੈਨ ਇਕਬਾਲ ਸਿੰਘ ਦਾ ਦੇਹਾਂਤ
. . .  about 12 hours ago
ਜਵਾਹਰ ਕੇ ਮਾਈਨਰ 'ਚ ਪਿਆ 30 ਫੁੱਟ ਦਾ ਪਾੜ, ਡੁੱਬੀਆਂ ਕਿਸਾਨਾਂ ਦੀਆਂ ਫ਼ਸਲਾਂ
. . .  about 12 hours ago
ਮੀਂਹ ਅਤੇ ਹਨੇਰੀ-ਝੱਖੜ ਕਾਰਨ ਜ਼ਮੀਨ 'ਤੇ ਵਿਛੀ ਕਿਸਾਨਾਂ ਵਲੋਂ ਪੁੱਤਾਂ ਵਾਂਗੂੰ ਪਾਲੀ ਝੋਨੇ ਦੀ ਫ਼ਸਲ
. . .  about 12 hours ago
ਰਾਸ਼ਟਰਪਤੀ ਭਵਨ ਨੇੜੇ ਡਰੋਨ ਉਡਾਉਣ ਦੇ ਦੋਸ਼ 'ਚ ਅਮਰੀਕਾ ਦੇ ਪਿਉ-ਪੁੱਤਰ ਗ੍ਰਿਫ਼ਤਾਰ
. . .  about 12 hours ago
ਤੇਜ ਹਨੇਰੀ ਤੇ ਹਲਕੇ ਮੀਂਹ ਨੇ ਲੋਕਾਂ ਨੂੰ ਗਰਮੀ ਤੋਂ ਦਿੱਤੀ ਰਾਹਤ
. . .  about 12 hours ago
ਟਰੰਪ ਵੱਲੋਂ ਐਮਰਜੈਂਸੀ ਪੈਟਰੋਲੀਅਮ ਰਿਜ਼ਰਵ ਤੋਂ ਤੇਲ ਕੱਢਣ ਨੂੰ ਮਨਜ਼ੂਰੀ
. . .  about 13 hours ago
ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ
. . .  about 13 hours ago
ਕਿਸ਼ਤੀ ਹਾਦਸਾ : ਹੁਣ ਤੱਕ 11 ਲਾਸ਼ਾਂ ਬਰਾਮਦ
. . .  about 13 hours ago
ਧਾਰਾ 370 ਹਟਾਏ ਜਾਣ ਖ਼ਿਲਾਫ਼ ਸੁਪਰੀਮ ਕੋਰਟ 'ਚ ਅੱਜ ਫਿਰ ਹੋਵੇਗੀ ਸੁਣਵਾਈ
. . .  about 14 hours ago
"Howdi, Modi!" ਈਵੈਂਟ 'ਚ ਪ੍ਰਧਾਨ ਮੰਤਰੀ ਮੋਦੀ ਨਾਲ ਸ਼ਾਮਲ ਹੋਣਗੇ ਟਰੰਪ
. . .  about 14 hours ago
ਮਹਿਲਾ ਦੇ ਢਿੱਡ 'ਚੋਂ ਨਿਕਲੀ 7 ਕਿੱਲੋ ਦੀ ਰਸੌਲ਼ੀ
. . .  about 14 hours ago
ਅੱਜ ਦਾ ਵਿਚਾਰ
. . .  1 minute ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 8 ਕੱਤਕ ਸੰਮਤ 550

ਪਟਿਆਲਾ

ਮਾਮਲਾ ਪਾਸਪੋਰਟ 'ਤੇ ਜਾਅਲੀ ਵੀਜ਼ੇ ਲਗਾ ਲੋਕਾਂ ਨਾਲ ਧੋਖਾਧੜੀ ਕਰਨ ਦਾ ਪੁਲਿਸ ਨੇ 11 ਹੋਰ ਪਾਸਪੋਰਟ ਕੀਤੇ ਬਰਾਮਦ

ਪਟਿਆਲਾ, 23 ਅਕਤੂਬਰ (ਆਤਿਸ਼ ਗੁਪਤਾ)-ਲੋਕਾਂ ਦੇ ਪਾਸਪੋਰਟ ਤੇ ਜਾਅਲੀ ਵੀਜ਼ੇ ਲਗਾਉਣ ਦੇ ਨਾਂਅ 'ਤੇ ਭੋਲੇ-ਭਾਲੇ ਲੋਕਾਂ ਦੇ ਨਾਲ ਧੋਖਾਧੜੀ ਕਰਨ ਦੇ ਮਾਮਲੇ 'ਚ ਨਾਮਜ਼ਦ ਕੀਤੇ ਗਏ ਪਰਿਵਾਰ ਦੇ ਤਿੰਨ ਮੈਂਬਰਾਂ ਵਿਚੋਂ ਗਿ੍ਫ਼ਤਾਰ ਕੀਤੇ ਗਏ ਪਤੀ-ਪਤਨੀ ਤੋਂ ਪੁੱਛਗਿੱਛ ਦੌਰਾਨ ਪੁਲਿਸ ਵਲੋਂ 11 ਹੋਰ ਪਾਸਪੋਰਟ ਬਰਾਮਦ ਕੀਤੇ ਗਏ ਹਨ | ਪੁਲਿਸ ਵਲੋਂ ਚਾਰ ਦਿਨਾਂ ਦੇ ਪੁਲਿਸ ਰਿਮਾਂਡ ਤੋਂ ਬਾਅਦ ਦੋਵਾਂ ਨੂੰ ਮਾਨਯੋਗ ਅਦਾਲਤ 'ਚ ਪੇਸ਼ ਕੀਤਾ ਗਿਆ, ਜਿੱਥੇ ਮਾਨਯੋਗ ਅਦਾਲਤ ਨੇ ਨਿਰਵੈਲ ਸਿੰਘ ਤੇ ਉਸ ਦੀ ਪਤਨੀ ਸੁਖਜਿੰਦਰ ਕੌਰ ਵਾਸੀਆਨ ਫ਼ਿਰੋਜ਼ਪੁਰ ਨੂੰ ਨਿਆਇਕ ਹਿਰਾਸਤ 'ਚ ਭੇਜ ਦਿੱਤਾ ਹੈ | ਇਸ ਸਬੰਧੀ ਥਾਣਾ ਅਰਬਨ ਅਸਟੇਟ ਦੇ ਮੁਖੀ ਹਰਜਿੰਦਰ ਸਿੰਘ ਢਿੱਲੋਂ ਨੇ ਦੱਸਿਆ ਕਿ ਇਸ ਕੇਸ 'ਚ ਨਾਮਜ਼ਦ ਕੀਤੇ ਗਏ ਕਥਿਤ ਦੋਸ਼ੀਆਂ ਦੇ ਿਖ਼ਲਾਫ਼ ਪਹਿਲਾਂ ਵੀ ਅੱਧਾ ਦਰਜਨ ਮਾਮਲੇ ਦਰਜ ਹਨ | ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀਆਂ ਤੋਂ 4 ਦਿਨਾਂ ਦੇ ਪੁਲਿਸ ਰਿਮਾਂਡ ਦੌਰਾਨ ਬਰਾਮਦ ਕੀਤੇ ਗਏ 11 ਪਾਸਪੋਰਟਾਂ 'ਚੋਂ ਕੁੱਝ ਪਾਸਪੋਰਟ 'ਤੇ ਕੰਬੋਡੀਆ ਦੇ ਵੀਜ਼ੇ ਲਗਾਏ ਗਏ ਹਨ | ਉਹ ਵੀਜ਼ੇ ਸਹੀ ਹਨ ਜਾਂ ਫੇਰ ਉਹ ਜਾਅਲੀ ਹਨ, ਉਨ੍ਹਾਂ ਦੀ ਵੀ ਪੜਤਾਲ ਕੀਤੀ ਜਾ ਰਹੀ ਹੈ | ਉਨ੍ਹਾਂ ਦੱਸਿਆ ਕਿ ਗਿ੍ਫ਼ਤਾਰ ਕੀਤੇ ਗਏ ਪਤੀ-ਪਤਨੀ ਤੋਂ ਪੁੱਛਗਿੱਛ ਦੌਰਾਨ ਹੋਰ ਵੀ ਕਈ ਖ਼ੁਲਾਸੇ ਹੋਏ ਹਨ, ਜਿਸ ਸਬੰਧੀ ਉਨ੍ਹਾਂ ਵਲੋਂ ਜਾਂਚ ਕੀਤੀ ਜਾ ਰਹੀ ਹੈ | ਢਿੱਲੋਂ ਨੇ ਦੱਸਿਆ ਕਿ ਫ਼ਰਾਰ ਹੋਏ ਪੁੱਤਰ ਕੁਲਦੀਪ ਸਿੰਘ ਨੂੰ ਗਿ੍ਫ਼ਤਾਰ ਕਰਨ ਲਈ ਵੀ ਪੁਲਿਸ ਵਲੋਂ ਛਾਪੇਮਾਰੀ ਕੀਤੀ ਗਈ ਹੈ | ਦੱਸਣਯੋਗ ਹੈ ਕਿ ਕਥਿਤ ਦੋਸ਼ੀਆਂ ਵਲੋਂ ਪਟਿਆਲਾ ਦੇ ਅਰਬਨ ਅਸਟੇਟ ਇਲਾਕੇ 'ਚ ਸਿੰਘਜ ਗਰੁੱਪ ਆਫ਼ ਕੰਪਨੀ ਦੇ ਨਾਂਅ 'ਤੇ ਦਫ਼ਤਰ ਖੋਲਿ੍ਹਆ ਹੋਇਆ ਸੀ, ਜਿੱਥੇ ਬੈਠ ਕੇ ਕਥਿਤ ਦੋਸ਼ੀਆਂ ਵਲੋਂ ਲੋਕਾਂ ਨੂੰ ਵਿਦੇਸ਼ ਭੇਜਣ ਦਾ ਕਥਿਤ ਤੌਰ 'ਤੇ ਝਾਂਸਾ ਦੇ ਕੇ ਉਨ੍ਹਾਂ ਦੇ ਪਾਸਪੋਰਟ 'ਤੇ ਜਾਅਲੀ ਵੀਜ਼ੇ ਲਗਾ ਕੇ ਲੱਖਾਂ ਰੁਪਏ ਦੀ ਧੋਖਾਧੜੀ ਕਰਦੇ ਹਨ | ਇਸ ਸਬੰਧੀ ਜਾਣਕਾਰੀ ਮਿਲਦੇ ਹੀ ਥਾਣਾ ਅਰਬਨ ਅਸਟੇਟ ਦੀ ਪੁਲਿਸ ਨੇ ਕਥਿਤ ਦੋਸ਼ੀਆਂ ਦੇ ਿਖ਼ਲਾਫ਼ ਮਾਮਲਾ ਦਰਜ ਕਰਕੇ ਨਿਰਵੈਲ ਸਿੰਘ ਤੇ ਉਸ ਦੀ ਪਤਨੀ ਸੁਖਜਿੰਦਰ ਕੌਰ ਵਾਸੀਆਨ ਪਿੰਡ ਮਹਿਮੂਦਵਾਲਾ ਜ਼ਿਲ੍ਹਾ ਫ਼ਿਰੋਜਪੁਰ ਨੂੰ ਗਿ੍ਫ਼ਤਾਰ ਕਰ ਲਿਆ ਹੈ ਜਦਕਿ ਪੁੱਤਰ ਕੁਲਦੀਪ ਸਿੰਘ ਹਾਲੇ ਫ਼ਰਾਰ ਹੈ |

ਡਿਪਟੀ ਕਮਿਸ਼ਨਰ ਵਲੋਂ ਕਿਸਾਨਾਂ ਨੂੰ ਸੁੱਕਾ ਝੋਨਾ ਹੀ ਮੰਡੀਆਂ 'ਚ ਲੈ ਕੇ ਆਉਣ ਦੀ ਅਪੀਲ

ਸਮਾਣਾ/ਘੱਗਾ, 23 ਅਕਤੂਬਰ (ਹਰਵਿੰਦਰ ਸਿੰਘ ਟੋਨੀ, ਵਿਕਰਮਜੀਤ ਸਿੰਘ ਬਾਜਵਾ)-ਡਿਪਟੀ ਕਮਿਸ਼ਨਰ ਪਟਿਆਲਾ ਕੁਮਾਰ ਅਮਿਤ ਨੇ ਕਿਹਾ ਹੈ ਕਿ ਜ਼ਿਲ੍ਹੇ ਦੀਆਂ ਮੰਡੀਆਂ 'ਚ ਝੋਨੇ ਦੀ ਖ਼ਰੀਦ ਦਾ ਕੰਮ ਜ਼ੋਰਾਂ 'ਤੇ ਹੈ ਤੇ ਇਸ ਦੌਰਾਨ ਕਿਸਾਨਾਂ ਦੀ ਜਿਨਸ ਦੀ ਖ਼ਰੀਦ ਸਮੇਂ ਸਿਰ ...

ਪੂਰੀ ਖ਼ਬਰ »

ਵਧੀਕ ਡਿਪਟੀ ਕਮਿਸ਼ਨਰ ਵਲੋਂ ਜ਼ਿਲ੍ਹਾ ਸਿਹਤ ਸੁਸਾਇਟੀ ਦੀ ਮੀਟਿੰਗ 'ਚ ਸਿਹਤ ਸੇਵਾਵਾਂ ਦੀ ਸਮੀਖਿਆ

ਪਟਿਆਲਾ, 23 ਅਕਤੂਬਰ (ਗੁਰਪ੍ਰੀਤ ਸਿੰਘ ਚੱਠਾ)-ਵਧੀਕ ਡਿਪਟੀ ਕਮਿਸ਼ਨਰ (ਜਨਰਲ) ਪਟਿਆਲਾ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਕੈਂਸਰ ਪੀੜਤ ਮਰੀਜ਼ਾਂ ਦੇ ਇਲਾਜ ਲਈ 1.50 ਲੱਖ ਰੁਪਏ ਤੱਕ ਦੀ ਸਹਾਇਤਾ ਰਾਸ਼ੀ ਮੁਹੱਈਆ ਕਰਵਾਉਣ ਦੀ ਸਕੀਮ ਤਹਿਤ ਸਤੰਬਰ 2018 ...

ਪੂਰੀ ਖ਼ਬਰ »

ਦਾਜ ਲਈ ਕੁੱਟਮਾਰ ਕਰਨ 'ਤੇ ਮਾਮਲਾ ਦਰਜ

ਪਟਿਆਲਾ, 23 ਅਕਤੂਬਰ (ਆਤਿਸ਼ ਗੁਪਤਾ)-ਦਾਜ ਦਹੇਜ ਦੀ ਮੰਗ ਕਰਕੇ ਕੁੱਟਮਾਰ ਕਰਨ ਵਾਲਿਆਂ ਦੇ ਿਖ਼ਲਾਫ਼ ਕਾਰਵਾਈ ਕਰਦੇ ਹੋਏ ਥਾਣਾ ਇਸਤਰੀ ਵਿੰਗ ਦੀ ਪੁਲਿਸ ਨੇ ਪਤੀ ਹਨੀ ਬਾਂਸਲ ਪੁੱਤਰ ਤਰਸੇਮ ਬਾਂਸਲ ਵਾਸੀ ਮਾਨ ਕਲੋਨੀ ਜ਼ਿਲ੍ਹਾ ਸੰਗਰੂਰ ਦੇ ਿਖ਼ਲਾਫ਼ ਮਾਮਲਾ ਦਰਜ ...

ਪੂਰੀ ਖ਼ਬਰ »

ਪੀ.ਆਰ.ਟੀ.ਸੀ. ਨੂੰ ਹਾਲੇ ਤੱਕ ਕਿਰਾਏ ਵਧਾਉਣ ਤੇ 100 ਨਵੀਆਂ ਬੱਸਾਂ ਪਾਉਣ ਸਬੰਧੀ ਨਹੀਂ ਮਿਲਿਆ ਸਰਕਾਰ ਦਾ ਕੋਈ ਹੰੁਗਾਰਾ

ਪਟਿਆਲਾ, 23 ਅਕਤੂਬਰ (ਜਸਪਾਲ ਸਿੰਘ ਢਿੱਲੋਂ)- ਪੀ. ਆਰ. ਟੀ. ਸੀ. ਹੁਣ ਸਰਕਾਰ ਦਾ ਇਕ ਕਮਾਊ ਅਦਾਰਾ ਬਣ ਕੇ ਆਪਣੇ ਪੈਰਾਂ ਤੇ ਖੜ੍ਹਾ ਹੋ ਗਿਆ ਹੈ | ਇਸ ਅਦਾਰੇ ਦੀ ਆਮਦਨ ਜੋ ਪਿਛਲੀ ਸਰਕਾਰ 'ਚ 70-75 ਲੱਖ ਪ੍ਰਤੀ ਦਿਨ ਸੀ ਜੋ ਹੁਣ ਵੱਧ ਕੇ ਦੁੱਗਣੀ ਹੋ ਗਈ ਹੈ, ਜੋ ਆਪਣੇ ਆਪ 'ਚ ਇਕ ...

ਪੂਰੀ ਖ਼ਬਰ »

ਰਿਪੁਦਮਨ ਕਾਲਜ ਮੈਦਾਨ 'ਚੋਂ ਕਾਰ ਚੋਰੀ

ਨਾਭਾ, 23 ਅਕਤੂਬਰ (ਅਮਨਦੀਪ ਸਿੰਘ ਲਵਲੀ)-ਸ਼ਹਿਰ ਨਾਭਾ ਦੇ ਰਿਪੁਦਮਨ ਕਾਲਜ ਮੈਦਾਨ 'ਚੋਂ ਸੁਖਚੈਨ ਸਿੰਘ ਪੁੱਤਰ ਜਗਤਾਰ ਸਿੰਘ ਵਾਸੀ ਪਿੰਡ ਨਰਮਾਣਾ ਦੀ ਅਣਪਛਾਤੇ ਵਿਅਕਤੀਆਂ ਵਲੋਂ ਪੀ.ਬੀ. 11 ਕਿਊ 0625 ਮਾਰੂਤੀ ਕਾਰ ਚੋਰੀ ਹੋਣ ਦੀ ਜਾਣਕਾਰੀ ਪ੍ਰਾਪਤ ਹੋਈ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਮੋਟਰਸਾਈਕਲ ਚੋਰੀ ਦੇ ਮਾਮਲੇ 'ਚੋਂ ਇਕ ਬਰੀ

ਪਟਿਆਲਾ, 23 ਅਕਤੂਬਰ (ਆਤਿਸ਼ ਗੁਪਤਾ)-ਮੋਟਰਸਾਈਕਲ ਚੋਰੀ ਕਰਨ ਸਬੰਧੀ ਦਰਜ ਕੀਤੇ ਗਏ ਮਾਮਲੇ ਦਾ ਨਿਪਟਾਰਾ ਕਰਦੇ ਹੋਏ ਜੁਡੀਸ਼ੀਅਲ ਮੈਜਿਸਟਰੇਟ ਨਿਧੀ ਸੈਣੀ ਦੀ ਅਦਾਲਤ ਨੇ ਗੁਰਮੁਖ ਸਿੰਘ ਪੁੱਤਰ ਗੁਰਨੇਕ ਸਿੰਘ ਵਾਸੀ ਨਿਊ ਮਹਿਮਦਪੁਰ ਜੱਟਾਂ ਨੂੰ ਬਰੀ ਕਰ ਦਿੱਤਾ ਹੈ ...

ਪੂਰੀ ਖ਼ਬਰ »

ਦੜਾ ਸੱਟਾ ਲਗਾਉਂਦਾ 2100 ਰੁਪਏ ਸਮੇਤ ਕਾਬੂ ਵੱਖ- ਵੱਖ ਮਾਮਲਿਆਂ 'ਚ ਸ਼ਰਾਬ ਬਰਾਮਦ

ਪਟਿਆਲਾ, 23 ਅਕਤੂਬਰ (ਆਤਿਸ਼ ਗੁਪਤਾ)-ਪਟਿਆਲਾ ਪੁਲਿਸ ਨੇ ਵੱਖ-ਵੱਖ ਮਾਮਲਿਆਂ 'ਚ ਕਾਰਵਾਈ ਕਰਦੇ ਹੋਏ 144 ਬੋਤਲਾਂ ਸ਼ਰਾਬ ਦੀਆਂ ਬਰਾਮਦ ਕਰਕੇ ਔਰਤ ਸਮੇਤ ਦੋ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ, ਉੱਥੇ ਹੀ ਦੜਾ ਸੱਟਾ ਲਗਾਉਂਦੇ ਇਕ ਨੌਜਵਾਨ ਨੂੰ 2100 ਰੁਪਏ ਸਮੇਤ ਕਾਬੂ ਕੀਤਾ ...

ਪੂਰੀ ਖ਼ਬਰ »

ਵੱਖ- ਵੱਖ ਮਾਮਲਿਆਂ 'ਚ ਸ਼ਰਾਬ ਬਰਾਮਦ

ਪਟਿਆਲਾ, 23 ਅਕਤੂਬਰ (ਆਤਿਸ਼ ਗੁਪਤਾ)-ਪਟਿਆਲਾ ਪੁਲਿਸ ਨੇ ਵੱਖ-ਵੱਖ ਮਾਮਲਿਆਂ 'ਚ ਕਾਰਵਾਈ ਕਰਦੇ ਹੋਏ 144 ਬੋਤਲਾਂ ਸ਼ਰਾਬ ਦੀਆਂ ਬਰਾਮਦ ਕਰਕੇ ਔਰਤ ਸਮੇਤ ਦੋ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ, ਉੱਥੇ ਹੀ ਦੜਾ ਸੱਟਾ ਲਗਾਉਂਦੇ ਇਕ ਨੌਜਵਾਨ ਨੂੰ 2100 ਰੁਪਏ ਸਮੇਤ ਕਾਬੂ ਕੀਤਾ ...

ਪੂਰੀ ਖ਼ਬਰ »

ਪੰਜਾਬ ਸਟੂਡੈਂਟਸ ਯੂਨੀਅਨ ਵਲੋਂ ਕਸ਼ਮੀਰੀ ਵਿਦਿਆਰਥੀਆਂ ਦੇ ਹੱਕ 'ਚ ਸਰਕਾਰ ਿਖ਼ਲਾਫ਼ ਪ੍ਰਦਰਸ਼ਨ

ਨਾਭਾ, 23 ਅਕਤੂਬਰ (ਅਮਨਦੀਪ ਸਿੰਘ ਲਵਲੀ)-ਪੰਜਾਬ ਸਟੂਡੈਂਟਸ ਯੂਨੀਅਨ ਦੁਆਰਾ ਸੂਬਾ ਪੱਧਰੀ ਸੱਦੇ ਤਹਿਤ ਕਸ਼ਮੀਰੀ ਵਿਦਿਆਰਥੀਆਂ ਨੰੂ ਸਰਕਾਰ ਪ੍ਰਸ਼ਾਸਨ ਵਲੋਂ ਤੰਗ ਪ੍ਰੇਸ਼ਾਨ ਕੀਤੇ ਜਾਣ ਿਖ਼ਲਾਫ਼ ਸਰਕਾਰੀ ਰਿਪੁਦਮਨ ਕਾਲਜ ਨਾਭਾ 'ਚ ਰੋਸ ਪ੍ਰਦਰਸ਼ਨ ਕੀਤਾ ਗਿਆ | ...

ਪੂਰੀ ਖ਼ਬਰ »

ਵੀਜ਼ਾ ਅਪਲਾਈ ਕਰਦੇ ਸਮੇਂ ਗ਼ਲਤ ਫ਼ੰਡ ਸ਼ੋਅ ਕਰਨ 'ਤੇ ਮਾਮਲਾ ਦਰਜ

ਦੇਵੀਗੜ੍ਹ, 23 ਅਕਤੂਬਰ (ਮੁਖਤਿਆਰ ਸਿੰਘ ਨੋਗਾਵਾਂ)-ਗ਼ਲਤ ਫ਼ੰਡ ਸ਼ੋਅ ਕਰਕੇ ਧੋਖਾਧੜੀ ਕਰਨ ਦੇ ਮਾਮਲੇ 'ਚ ਕਾਰਵਾਈ ਕਰਦੇ ਹੋਏ ਥਾਣਾ ਜੁਲਕਾਂ ਦੀ ਪੁਲਿਸ ਨੇ ਮਾਮਲਾ ਦਰਜ ਕੀਤਾ ਹੈ | ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਪੁਲਿਸ ਕੋਲ ਰਕੇਸ਼ ਗਿਰ ਪੁੱਤਰ ਨੈਬ ਗਿਰ ...

ਪੂਰੀ ਖ਼ਬਰ »

ਪਟਿਆਲਾ 'ਚ ਥਾਂ-ਥਾਂ 'ਤੇ ਲੱਗੇ ਗੰਦਗੀ ਦੇ ਢੇਰ

• ਜਸਪਾਲ ਸਿੰਘ ਢਿੱਲੋਂ ਪਟਿਆਲਾ, 22 ਅਕਤੂਬਰ- ਪਟਿਆਲਾ ਸ਼ਹਿਰ ਬਾਰੇ ਮਸ਼ਹੂਰ ਕਹਾਵਤ ਸੀ ਕਿ 'ਪਟਿਆਲਾ ਸ਼ਹਿਰ ਨਗੀਨਾ ਆਉਣ ਪ੍ਰਾਹੁਣੇ ਦੋ ਦਿਨ ਖ਼ਾਤਰ ਰਹਿੰਦੇ ਸਵਾ ਮਹੀਨਾ' | ਇਸ ਸਤਰਾਂ ਤੋਂ ਸਪੱਸ਼ਟ ਹੈ ਕਿ ਪਟਿਆਲਾ ਸ਼ਹਿਰ ਦੀ ਸਫ਼ਾਈ ਵਿਸ਼ਵ ਪੱਧਰ 'ਤੇ ਮਸ਼ਹੂਰ ਸੀ ...

ਪੂਰੀ ਖ਼ਬਰ »

ਭੁਪਿੰਦਰਾ ਰੋਡ 'ਤੇ ਕੱਪੜੇ ਦੇ ਸ਼ੋਅਰੂਮ 'ਚ ਚੋਰੀ

ਪਟਿਆਲਾ, 23 ਅਕਤੂਬਰ (ਆਤਿਸ਼ ਗੁਪਤਾ)-ਸਥਾਨਕ ਭੁਪਿੰਦਰਾ ਰੋਡ ਪਟਿਆਲਾ 'ਤੇ ਸਥਿਤ ਕੱਪੜੇ ਦੇ ਸ਼ੋਅ-ਰੂਮ 'ਚ ਚੋਰੀ ਹੋਣ ਦੀ ਘਟਨਾ ਸਾਹਮਣੇ ਆਈ ਹੈ | ਘਟਨਾ ਸਬੰਧੀ ਜਾਣਕਾਰੀ ਮਿਲਦੇ ਹੀ ਥਾਣਾ ਸਿਵਲ ਲਾਈਨ ਦੀ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ | ਇਸ ਸਬੰਧੀ ਸ਼ੋਅ-ਰੂਮ ...

ਪੂਰੀ ਖ਼ਬਰ »

ਬਜ਼ੁਰਗਾਂ ਤੇ ਲੜਕੀਆਂ ਨੂੰ ਸੈਲਫ ਡਿਫੈਂਸ ਦੀ ਸਿਖਲਾਈ ਮੁਫ਼ਤ ਦਿੱਤੀ ਜਾਵੇਗੀ

ਪਟਿਆਲਾ, 23 ਅਕਤੂਬਰ (ਅਮਰਬੀਰ ਸਿੰਘ ਆਹਲੂਵਾਲੀਆ)-ਰਜਿੰਦਰਾ ਜਿੰਮ ਖਾਨਾ ਮਹਾਰਾਣੀ ਕਲੱਬ ਪਟਿਆਲਾ ਵਿਖੇ ਡੈਡੀਕੇਟਿਡ ਬ੍ਰਦਰਜ਼ ਗਰੁੱਪ ਤੇ ਨਿਊ ਵੁਮੈਨ ਐਮਪਾਵਰਮੈਂਟ ਦੇ ਕਾਰਜਕਾਰੀ ਮੈਂਬਰਾਂ ਦੀ ਆਪਸੀ ਮਿਲਵਰਤਨ ਮਿਲਣੀ ਕੀਤੀ ਗਈ | ਜਿਸ 'ਚ ਡੈਡੀਕੇਟਿਡ ਬ੍ਰਦਰਜ਼ ...

ਪੂਰੀ ਖ਼ਬਰ »

ਭਗਵਾਨ ਵਾਲਮੀਕਿ ਜੈਅੰਤੀ ਮੌਕੇ ਸ਼ੋਭਾ ਯਾਤਰਾ ਕੱਢੀ

ਦੇਵੀਗੜ੍ਹ 23 ਅਕਤੂਬਰ (ਮੁਖ਼ਤਿਆਰ ਸਿੰਘ ਨੋਗਾਵਾਂ)-ਭਗਵਾਨ ਵਾਲਮੀਕਿ ਜੈਅੰਤੀ ਦੇ ਪਵਿੱਤਰ ਦਿਹਾੜੇ ਮੌਕੇ ਪਿੰਡ ਮਿਹੋਣ ਤੋਂ ਇਕ ਵਿਸ਼ਾਲ ਸ਼ੋਭਾ ਯਾਤਰਾ ਕੱਢੀ ਗਈ | ਇਹ ਵਿਸ਼ਾਲ ਸ਼ੋਭਾ ਯਾਤਰਾ ਭਗਵਾਨ ਵਾਲਮੀਕਿ ਵੈੱਲਫੇਅਰ ਸੁਸਾਇਟੀ ਪੰਜਾਬ ਦੇ ਪ੍ਰਧਾਨ ਗੁਰਜੰਟ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਕਲੱਬ ਮਹਿਮਾ ਨੇ ਕਬੱਡੀ ਮੁਕਾਬਲਾ ਕਰਵਾਇਆ

ਰਾਜਪੁਰਾ, 23 ਅਕਤੂਬਰ (ਰਣਜੀਤ ਸਿੰਘ)-ਪਿੰਡ ਮਹਿਮਾ ਵਿਚ ਸ਼ਹੀਦ ਭਗਤ ਸਿੰਘ ਯੂਥ ਵੈਲਫੇਅਰ ਕਲੱਬ ਵਲੋਂ 6ਵਾਂ ਕਬੱਡੀ ਮੁਕਾਬਲਾ ਕਰਵਾਇਆ ਗਿਆ | ਇਸ 'ਚ ਮੁੱਖ ਮਹਿਮਾਨ ਹਲਕਾ ਵਿਧਾਇਕ ਮਦਨ ਲਾਲ ਜਲਾਲਪੁਰ ਸਨ ਜਦ ਕਿ ਵਿਸ਼ੇਸ਼ ਮਹਿਮਾਨ, ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ...

ਪੂਰੀ ਖ਼ਬਰ »

ਵਿਧਾਇਕ ਕੰਬੋਜ ਵਲੋਂ ਇੰਟਰਲਾਕਿੰਗ ਟਾਈਲਾਂ ਲਵਾਉਣ ਦੇ ਕੰਮ ਦੀ ਸ਼ੁਰੂਆਤ

ਰਾਜਪੁਰਾ, 23 ਅਕਤੂਬਰ (ਜੀ.ਪੀ. ਸਿੰਘ)-ਸਥਾਨਕ ਵਾਰਡ ਨੰਬਰ 29 ਦੇ ਦੇਵ ਨਗਰ 'ਚ ਨਗਰ ਕੌਾਸਲ ਦੇ ਕਾਰਜਸਾਧਕ ਅਫ਼ਸਰ ਰਵਨੀਤ ਸਿੰਘ ਦੀ ਅਗਵਾਈ 'ਚ ਇਕ ਸਮਾਗਮ ਕਰਵਾਇਆ ਗਿਆ | ਜਿਸ 'ਚ ਹਲਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ ਨੇ ਮੁੱਖ ਮਹਿਮਾਨ ਵਜੋਂ ਤੇ ਨਗਰ ਕੌਾਸਲ ਦੇ ਪ੍ਰਧਾਨ ...

ਪੂਰੀ ਖ਼ਬਰ »

ਮਠਿਆਈ ਨੂੰ ਡੱਬੇ ਸਣੇ ਤੋਲਣ ਵਾਲੇ ਹਲਵਾਈਆਂ ਦੀ ਹੁਣ ਖ਼ੈਰ ਨਹੀਂ

ਰਾਜਪੁਰਾ, 23 ਅਕਤੂਬਰ (ਜੀ.ਪੀ. ਸਿੰਘ)-ਅਗਲੇ ਹਫ਼ਤੇ ਆਉਣ ਵਾਲੇ ਦੀਵਾਲੀ ਦੇ ਤਿਉਹਾਰ 'ਤੇ ਜਦੋਂ ਹਲਵਾਈਆਂ ਕੋਲ ਲੋਕਾਂ ਦੀ ਭੀੜ ਦੇਖੀ ਜਾ ਸਕਦੀ ਹੈ | ਇਸ ਮੌਕੇ ਹਲਵਾਈ ਮਠਿਆਈ ਨੂੰ ਡੱਬੇ ਸਣੇ ਤੋਲ ਕੇ ਗ੍ਰਾਹਕਾਂ ਨੂੰ ਚੰਗਾ ਰਗੜਾ ਲਗਾਉਂਦੇ ਹਨ ਪਰ ਹੁਣ ਹਲਵਾਈਆਂ ਦੀ ...

ਪੂਰੀ ਖ਼ਬਰ »

ਅਨਾਜ ਮੰਡੀ ਦੀ ਉੱਡਦੀ ਧੂੜ 'ਚ ਚੱਲ ਰਿਹੈ ਬੱਚਿਆਂ ਦਾ ਸਕੂਲ

ਦੇਵੀਗੜ੍ਹ, 23 ਅਕਤੂਬਰ (ਮੁਖਤਿਆਰ ਸਿੰਘ ਨੌਗਾਵਾਂ)-ਦੇਵੀਗੜ੍ਹ ਵਿਖੇ ਇਕ ਅਜਿਹਾ ਸਕੂਲ ਹੈ, ਜੋ ਕਿ ਅਨਾਜ ਮੰਡੀ ਦੇਵੀਗੜ੍ਹ ਦੇ ਬਿਲਕੁਲ ਵਿਚਕਾਰ ਚੱਲ ਰਿਹਾ ਹੈ | ਜਿੱਥੇ ਅੱਜ ਕੱਲ੍ਹ ਝੋਨੇ ਦੀ ਭਾਰੀ ਫ਼ਸਲ ਦੀ ਆਮਦ ਹੋ ਰਹੀ ਹੈ ਤੇ ਇਹ ਝੋਨਾ ਸਕੂਲ ਦੇ ਮੁੱਖ ਦਰਵਾਜ਼ੇ ਤੇ ...

ਪੂਰੀ ਖ਼ਬਰ »

ਪੰਜਾਬ ਮੰਡੀ ਬੋਰਡ ਦੀ ਮੀਰਾਂਪੁਰ ਸੜਕ ਟੁੱਟਣੀ ਸ਼ੁਰੂ

ਭੁੱਨਰਹੇੜੀ, 23 ਅਕਤੂਬਰ (ਧਨਵੰਤ ਸਿੰਘ)-ਪੰਜਾਬ ਮੰਡੀ ਬੋਰਡ ਵਲੋਂ ਮਾਰਕੀਟ ਕਮੇਟੀ ਦੁਧਨਸਾਧਾਂ ਅਧੀਨ ਪੈਂਦੀਆਂ ਿਲੰਕ ਸੜਕਾਂ ਦੀ ਮੁਰੰਮਤ ਕੀਤੀ ਜਾ ਰਹੀ ਹੈ, ਜਿਨ੍ਹਾਂ 'ਚ ਇੱਕ ਸੜਕ ਪਟਿਆਲਾ-ਪਹੇਵਾ ਮੁੱਖ ਮਾਰਗ ਤੋਂ ਮੀਰਾਂਪੁਰ ਵਾਇਆ ਦੌਲਤਪੁਰ ਹੈ | ਇਸ ਸੜਕ ਉੱਪਰ ...

ਪੂਰੀ ਖ਼ਬਰ »

ਕਬਜ਼ੇ ਹੇਠਲੀ ਥਾਂ ਵਿਖੇ ਵਿਧਾਇਕ ਨੇ ਕੌ ਾਸਲ ਅਧਿਕਾਰੀਆਂ ਨਾਲ ਨਗਰ ਕੌ ਾਸਲ ਦੀ ਮਲਕੀਅਤੀ ਥਾਂ ਹੋਣ ਦਾ ਲਗਾਇਆ ਬੋਰਡ

ਬਨੂੜ, 23 ਅਕਤੂਬਰ (ਭੁਪਿੰਦਰ ਸਿੰਘ)-ਬਨੂੜ ਦੀ ਹਦੂਦ 'ਚ ਕੌਮੀ ਮਾਰਗ ਉੱਤੇ ਸਥਿਤ ਐਫ.ਡੀ.ਡੀ.ਆਈ. ਦੇ ਨੇੜੇ ਕੁਝ ਦਿਨ ਪਹਿਲਾਂ 88 ਵਿੱਘੇ ਦੇ ਕਰੀਬ ਆਬਾਦੀ ਦੇਹ ਦੀ ਜ਼ਮੀਨ ਦੀ ਰਜਿਸਟਰੀ ਤੇ ਇੰਤਕਾਲ ਕਰਾਉਣ ਸਬੰਧਿਤ ਜ਼ਮੀਨ ਉੱਤੇ ਕੰਡੇਦਾਰ ਤਾਰਾਂ ਲਗਾ ਕੇ ਕੀਤੇ ਕਬਜ਼ੇ ਦੇ ...

ਪੂਰੀ ਖ਼ਬਰ »

ਬੇਰੁਜ਼ਗਾਰ ਲਾਈਨਮੈਨ ਯੂਨੀਅਨ ਵਲੋਂ ਸੰਘਰਸ਼ ਤੇਜ਼ ਕਰਨ ਦੀ ਚਿਤਾਵਨੀ

ਪਟਿਆਲਾ, 23 ਅਕਤੂਬਰ (ਧਰਮਿੰਦਰ ਸਿੰਘ ਸਿੱਧੂ)-ਬੇਰੁਜ਼ਗਾਰ ਲਾਈਨਮੈਨ ਯੂਨੀਅਨ ਮਾਨ ਪੰਜਾਬ ਦੇ ਸੂਬਾ ਪ੍ਰਧਾਨ ਬਲਕੌਰ ਸਿੰਘ ਮਾਨ ਦੇ ਮਰਨ ਵਰਤ 'ਤੇ ਬੈਠਿਆ | ਮੌਕੇ 'ਤੇ ਆਗੂ ਸੀਨੀਅਰ ਮੀਤ ਪ੍ਰਧਾਨ ਪੰਜਾਬ ਨਛੱਤਰ ਸਿੰਘ ਰਣੀਆ ਤੇ ਇੰਪਲਾਈਜ਼ ਫੈਡਰੇਸ਼ਨ ਵਲੋਂ ਮੁਨੀਸ਼ ...

ਪੂਰੀ ਖ਼ਬਰ »

ਗੋਡਿਆਂ ਦਾ ਇਲਾਜ ਬਿਨਾਂ ਆਪ੍ਰੇਸ਼ਨ ਆਯੁਰਵੈਦਿਕ ਦਵਾਈ ਨਾਲ-ਸਿੱਧੂ

ਜਲੰਧਰ, 23 ਅਕਤੂਬਰ (ਸਟਾਫ ਰਿਪੋਰਟਰ)-ਦੇਸ਼ ਦੇ ਪ੍ਰਸਿੱਧ ਨਾਰਾਇਣੀ ਆਯੁਰਵੈਦਿਕ ਗਰੁੱਪ ਨੇ ਪੁਰਾਤਨ ਜਾਣਕਾਰੀ ਅਤੇ ਵਿਗਿਆਨਿਕ ਤਰੀਕੇ ਨਾਲ ਆਯੁਰਵੈਦਿਕ ਫਾਰਮੂਲੇ ਨਾਲ ਤਿਆਰ ਕੀਤੀ ਨਾਰਾਇਣੀ ਆਰਥੋਕਿੱਟ ਗੋਡਿਆਂ ਦੇ ਦਰਦਾਂ ਨੂੰ ਦਿਨਾਂ 'ਚ ਠੀਕ ਕਰਨ ਦੀ ਸਮਰੱਥਾ ...

ਪੂਰੀ ਖ਼ਬਰ »

ਪੰਜਾਬੀ ਸੱਭਿਆਚਾਰ ਦੀ ਝਲਕ ਪੇਸ਼ ਕਰੇਗਾ 'ਵਿਆਹ' ਗੀਤ-ਹਨੀ ਅੰਟਾਲ

ਪਟਿਆਲਾ, 23 ਅਕਤੂਬਰ (ਗੁਰਵਿੰਦਰ ਸਿੰਘ ਔਲਖ)-ਜੱਟ ਦਾ ਗਰਾਫ਼ ਤੇ ਕੈਮ ਜੱਟ 'ਗੀਤ' ਦੀ ਸਫ਼ਲਤਾ ਤੋਂ ਬਾਅਦ ਪੰਜਾਬੀ ਗਾਇਕ ਹਨੀ ਅੰਟਾਲ ਤੇ ਜੋਤਿਕਾ ਟਾਂਗਰੀ ਦਾ ਨਵਾਂ ਗੀਤ 'ਵਿਆਹ' 25 ਤਾਰੀਖ਼ ਨੂੰ ਜਾਰੀ ਕੀਤਾ ਜਾ ਰਿਹਾ ਹੈ | ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਵਲੋਂ ਸੜਕ ਬੰਦ ਕਰਕੇ ਧਰਨਾ

ਬਹਾਦਰਗੜ੍ਹ, 23 ਅਕਤੂਬਰ (ਕੁਲਵੀਰ ਸਿੰਘ ਧਾਲੀਵਾਲ)-ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਬੰਦ ਦੇ ਸੱਦੇ ਤਹਿਤ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਜ਼ਿਲ੍ਹਾ ਪਟਿਆਲਾ ਵਲੋਂ ਜ਼ਿਲ੍ਹਾ ਪ੍ਰਧਾਨ ਗੁਰਬਖ਼ਸ਼ ਸਿੰਘ ...

ਪੂਰੀ ਖ਼ਬਰ »

ਅਥਲੀਟ ਕਰਨਪ੍ਰੀਤ ਸਿੰਘ ਨੇ ਸਿਰਜਿਆ ਨਵਾਂ ਕੀਰਤੀਮਾਨ

ਪਟਿਆਲਾ, 23 ਅਕਤੂਬਰ (ਚਹਿਲ) -ਸ਼ਾਹੀ ਸ਼ਹਿਰ ਦੇ ਨਾਮਵਰ ਕੋਚ ਰੁਪਿੰਦਰ ਸਿੰਘ ਦੇ ਸ਼ਾਗਿਰਦ ਕਰਨਪ੍ਰੀਤ ਸਿੰਘ ਨੇ 400 ਮੀਟਰ ਦੌੜ 'ਚ ਪੰਜਾਬ ਸਕੂਲ ਖੇਡਾਂ ਦਾ ਨਵਾਂ ਕੀਰਤੀਮਾਨ ਸਿਰਜਿਆ ਹੈ | ਬੁੱਢਾ ਦਲ ਪਬਲਿਕ ਸਕੂਲ ਪਟਿਆਲਾ ਦੇ ਵਿਦਿਆਰਥੀ ਕਰਨਪ੍ਰੀਤ ਸਿੰਘ ਨੇ ...

ਪੂਰੀ ਖ਼ਬਰ »

ਬੀ.ਸੀ. ਵਰਗ ਦੀਆਂ ਮੁਸ਼ਕਲਾਂ ਛੇਤੀ ਹੀ ਹੱਲ ਕੀਤੀਆਂ ਜਾਣਗੀਆਂ-ਚਹਿਲ, ਬਿੱਲਾ

ਭਾਦਸੋਂ, 23 ਅਕਤੂਬਰ (ਪਰਦੀਪ ਦੰਦਰਾਲ਼ਾ)-ਓ.ਬੀ.ਸੀ. ਵਿੰਗ ਦੇ ਰਾਸ਼ਟਰੀ ਕੋ-ਆਡੀਨੇਟਰ 'ਤੇ ਪੰਜਾਬ ਦੇ ਨਵੇਂ ਬਣੇ ਸੂਬਾ-ਇੰਚਾਰਜ ਹਰਦੀਪ ਸਿੰਘ ਚਹਿਲ ਨਾਲ ਚੇਅਰਮੈਨ ਗੁਰਿੰਦਰਪਾਲ ਸਿੰਘ ਬਿੱਲਾ ਦੀ ਰਹਿਨੁਮਾਈ 'ਚ ਇਕ ਵਫ਼ਦ ਨੇ ਮੁਲਾਕਾਤ ਕਰਕੇ ੳ.ਬੀ.ਸੀ. ਵਿੰਗ ਨੂੰ ਆ ...

ਪੂਰੀ ਖ਼ਬਰ »

ਸ਼ਿਵ ਸੈਨਾ ਹਿੰਦੁਸਤਾਨ ਨੇ ਜ਼ਿਲ੍ਹਾ ਪੁਲਿਸ ਮੁਖੀ ਨਾਲ ਕੀਤੀ ਮੁਲਾਕਾਤ

ਪਟਿਆਲਾ, 23 ਅਕਤੂਬਰ (ਆਤਿਸ਼ ਗੁਪਤਾ)-ਪਿਛਲੇ ਦਿਨੀਂ ਸਰਹਿੰਦ ਰੋਡ ਪਟਿਆਲਾ ਵਿਖੇ ਸਥਿਤ ਰੇਹੜੀ ਵਾਲਿਆਂ ਵਲੋਂ ਵਣ ਗਾਰਡ ਦੇ ਨਾਲ ਹੱਥੋਪਾਈ ਦੀ ਘਟਨਾ ਸਾਹਮਣੇ ਆਈ | ਇਸ ਸਬੰਧੀ ਕਾਰਵਾਈ ਕਰਦੇ ਹੋਏ ਪੁਲਿਸ ਨੇ ਵਣ ਗਾਰਡ ਦੀ ਸ਼ਿਕਾਇਤ ਦੇ ਆਧਾਰ 'ਤੇ ਅੱਧਾ ਦਰਜਨ ਦੇ ਕਰੀਬ ...

ਪੂਰੀ ਖ਼ਬਰ »

ਡਾ. ਗਾਂਧੀ ਵਲੋੋਂ ਪੰਜਾਬ 'ਚ ਤੀਜੇ ਫ਼ਰੰਟ ਦਾ ਗਠਨ ਯਕੀਨੀ ਕਰਾਰ

ਦੇਵੀਗੜ੍ਹ, 23 ਅਕਤੂਬਰ (ਮੁਖਤਿਆਰ ਸਿੰਘ ਨੋਗਾਵਾਂ)-ਦਿਨੋਂ ਦਿਨ ਬਦਲ ਰਹੀ ਪੰਜਾਬ ਦੇ ਸਿਆਸੀ ਦਿ੍ਸ਼ ਨੂੰ ਇਕ ਨਵਾਂ ਤੁਣਕਾ ਮਾਰਦਿਆਂ ਲੋਕ ਸਭਾ ਮੈਂਬਰ ਪਟਿਆਲਾ ਡਾ .ਧਰਮਵੀਰ ਗਾਂਧੀ ਨੇ ਪੰਜਾਬ ਵਿਚ ਤੀਜੇ ਫ਼ਰੰਟ ਦੇ ਗਠਨ ਨੂੰ ਲਾਜ਼ਮੀ ਕਰਾਰ ਦੇ ਦਿੱਤਾ ਹੈ | ਅੱਜ ...

ਪੂਰੀ ਖ਼ਬਰ »

ਰਾਜਿੰਦਰ ਸਿੰਘ ਚਾਨੀ ਸਿੱਖਿਆ ਵਿਭਾਗ ਦੇ ਬੁਲਾਰੇ ਨਿਯੁਕਤ

ਭਾਦਸੋਂ, 23 ਅਕਤੂਬਰ (ਗੁਰਬਖਸ਼ ਸਿੰਘ ਵੜੈਚ)-ਸਕੂਲ ਸਿੱਖਿਆ ਵਿਭਾਗ ਵਲੋਂ ਰਾਜਿੰਦਰ ਸਿੰਘ ਚਾਨੀ ਨੂੰ ਬੁਲਾਰੇ ਵਜੋਂ ਅਧਿਕਾਰਤ ਕੀਤਾ ਗਿਆ ਹੈ¢ ਸਕੂਲ ਸਿੱਖਿਆ ਸਕੱਤਰ ਵਲੋਂ ਜਾਰੀ ਹੁਕਮਾਂ ਅਨੁਸਾਰ ਰਾਜਿੰਦਰ ਸਿੰਘ ਚਾਨੀ ਨੂੰ ਸਕੂਲ ਸਿੱਖਿਆ ਵਿਭਾਗ ਦਾ ਬੁਲਾਰਾ ...

ਪੂਰੀ ਖ਼ਬਰ »

ਸਵ: ਦਲਵਿੰਦਰ ਕੌਰ ਵੜੈਚ ਦੀ ਯਾਦ 'ਚ ਕੈਂਸਰ ਮੁਫ਼ਤ ਜਾਂਚ ਕੈਂਪ

ਸਮਾਣਾ, 23 ਅਕਤੂਬਰ (ਗੁਰਦੀਪ ਸ਼ਰਮਾ)-ਸਵ: ਸਰਦਾਰਨੀ ਦਲਵਿੰਦਰ ਕੌਰ ਵੜੈਚ ਪਤਨੀ (ਇੰਦਰਜੀਤ ਸਿੰਘ ਵੜੈਚ ਸਾਬਕਾ ਪ੍ਰਧਾਨ ਨਗਰ ਕੌਾਸਲ) ਦੀ ਯਾਦ 'ਚ ਸਥਾਨਕ ਕਿਸਾਨ ਪੈਲੇਸ ਵਿਖੇ ਵਰਲਡ ਕੈਂਸਰ ਕੇਅਰ ਸੰਸਥਾ ਦੇ ਸਹਿਯੋਗ ਨਾਲ ਕੈਂਸਰ ਤੇ ਹੋਰ ਬਿਮਾਰੀਆਂ ਦਾ ਪਹਿਲਾ ਮੁਫ਼ਤ ...

ਪੂਰੀ ਖ਼ਬਰ »

ਟਾਟਾ 407 ਦੀ ਲਪੇਟ 'ਚ ਆਉਣ ਨਾਲ ਟਰੱਕ ਡਰਾਈਵਰ ਦੀ ਮੌਤ

ਬਨੂੜ, 23 ਅਕਤੂਬਰ (ਭੁਪਿੰਦਰ ਸਿੰਘ)-ਬਨੂੜ-ਤੇਪਲਾ (ਅੰਬਾਲਾ) ਨੂੰ ਜਾਂਦੇ ਬਾਬਾ ਬੰਦਾ ਸਿੰਘ ਬਹਾਦਰ ਮਾਰਗ 'ਤੇ ਪੈਂਦੇ ਪਿੰਡ ਖਾਸਪੁਰ ਵਿਖੇ ਟਾਟਾ 407 ਦੀ ਲਪੇਟ 'ਚ ਆਉਣ ਨਾਲ ਪੈਦਲ ਜਾ ਰਹੇ ਇਕ ਨੌਜਵਾਨ ਦੀ ਮੌਤ ਹੋ ਗਈ | ਮਿ੍ਤਕ ਦੀ ਪਛਾਣ 35 ਸਾਲਾ ਦੇ ਜਸਪਾਲ ਸਿੰਘ ਪੁੱਤਰ ...

ਪੂਰੀ ਖ਼ਬਰ »

ਰਾਜਿੰਦਰ ਸਿੰਘ ਚਾਨੀ ਸਿੱਖਿਆ ਵਿਭਾਗ ਦੇ ਬੁਲਾਰੇ ਨਿਯੁਕਤ

ਭਾਦਸੋਂ, 23 ਅਕਤੂਬਰ (ਗੁਰਬਖਸ਼ ਸਿੰਘ ਵੜੈਚ)-ਸਕੂਲ ਸਿੱਖਿਆ ਵਿਭਾਗ ਵਲੋਂ ਰਾਜਿੰਦਰ ਸਿੰਘ ਚਾਨੀ ਨੂੰ ਬੁਲਾਰੇ ਵਜੋਂ ਅਧਿਕਾਰਤ ਕੀਤਾ ਗਿਆ ਹੈ¢ ਸਕੂਲ ਸਿੱਖਿਆ ਸਕੱਤਰ ਵਲੋਂ ਜਾਰੀ ਹੁਕਮਾਂ ਅਨੁਸਾਰ ਰਾਜਿੰਦਰ ਸਿੰਘ ਚਾਨੀ ਨੂੰ ਸਕੂਲ ਸਿੱਖਿਆ ਵਿਭਾਗ ਦਾ ਬੁਲਾਰਾ ...

ਪੂਰੀ ਖ਼ਬਰ »

ਟਰੱਕ ਤੇ ਬੱਸ ਵਿਚਕਾਰ ਵਾਪਰੇ ਹਾਦਸੇ ਸਬੰਧੀ ਬੱਸ ਦਾ ਚਾਲਕ ਗਿ੍ਫ਼ਤਾਰ-ਜੇਲ੍ਹ ਭੇਜਿਆ

ਬਨੂੜ, 23 ਅਕਤੂਬਰ (ਭੁਪਿੰਦਰ ਸਿੰਘ)-ਬਨੂੜ ਤੋਂ ਰਾਜਪੁਰਾ ਨੂੰ ਜਾਂਦੇ ਕੌਮੀ ਮਾਰਗ 'ਤੇ ਪੈਂਦੇ ਪਿੰਡ ਜੰਗਪੁਰਾ ਨੇੜੇ ਸੋਮਵਾਰ ਸਵੇਰੇ ਸੜਕ ਕਿਨਾਰੇ ਖੜ੍ਹੇ ਟਰੱਕ 'ਚ ਤੇਜ਼ ਰਫ਼ਤਾਰ ਨਾਲ ਬੱਸ ਦੀ ਟੱਕਰ ਮਾਰਨ ਦੇ ਦੋਸ਼ ਅਧੀਨ ਥਾਣਾ ਬਨੂੜ ਦੀ ਪੁਲਿਸ ਨੇ ਬੱਸ ਦੇ ਚਾਲਕ ...

ਪੂਰੀ ਖ਼ਬਰ »

ਪਟੇਲ ਕਾਲਜ ਅੰਤਰ ਕਾਲਜ ਰੈਸਲਿੰਗ ਮੁਕਾਬਲੇ ਦਾ ਚੈਂਪੀਅਨ ਬਣਿਆ

ਰਾਜਪੁਰਾ, 23 ਅਕਤੂਬਰ (ਜੀ.ਪੀ. ਸਿੰਘ) ਸਥਾਨਕ ਪਟੇਲ ਮੈਮੋਰੀਅਲ ਨੈਸ਼ਨਲ ਕਾਲਜ ਦੇ ਵਿਦਿਆਰਥੀਆਂ ਨੇ ਅੰਤਰ ਕਾਲਜ ਰੇਸਲਿੰਗ ਮੁਕਾਬਲੇ 'ਚ 3 ਸੋਨੇ, 1 ਚਾਂਦੀ ਤੇ 1 ਕਾਂਸੇ ਦਾ ਤਗਮਾ ਜਿੱਤ ਕੇ ਓਵਰ ਆਲ ਚੈਂਪੀਅਨ ਦਾ ਿਖ਼ਤਾਬ ਆਪਣੇ ਨਾਂਅ ਕੀਤਾ ਹੈ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਨੌਜਵਾਨ ਸੇਵਾ ਦਲ ਵਲੋਂ ਜਗਰਾਤਾ ਕਰਵਾਇਆ

ਪਟਿਆਲਾ, 23 ਅਕਤੂਬਰ (ਧਰਮਿੰਦਰ ਸਿੰਘ ਸਿੱਧੂ)-ਨੌਜਵਾਨ ਸੇਵਾ ਦਲ ਪਟਿਆਲਾ ਵਲੋਂ ਮਾਰਕਲ ਕਾਲੋਨੀ ਪਟਿਆਲਾ ਵਿਖੇ ਮਾਂ ਭਗਵਤੀ ਦਾ 13ਵਾਂ ਜਾਗਰਣ ਕਰਵਾਇਆ ਗਿਆ | ਇਸ ਮੌਕੇ ਯਮੁਨਾਨਗਰ ਤੋਂ ਵਿਸ਼ੇਸ਼ ਤੌਰ 'ਤੇ ਪਹੁੰਚੇ ਵਿੱਕੀ ਚੰਚਲ ਵਲੋਂ ਮਾਂ ਦਾ ਗੁਣਗਾਨ ਕੀਤਾ ਗਿਆ ਹੈ | ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਵਿਖੇ ਬਦਲ ਰਹੇ ਜਲਵਾਯੂ ਸਬੰਧੀ ਸਮਾਗਮ

ਪਟਿਆਲਾ, 23 ਅਕਤੂਬਰ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਬਦਲ ਰਹੇ ਜਲਵਾਯੂ ਸਬੰਧੀ ਸਮਾਗਮ ਕਰਵਾਇਆ ਗਿਆ | ਇਹ ਪ੍ਰੋਗਰਾਮ ਚਾਰ ਸੰਸਥਾਵਾਂ ਵਲੋਂ ਕੀਤਾ ਗਿਆ ਸਾਂਝਾ ਉੱਦਮ ਸੀ ਜਿਸ 'ਚ ਯੂਨੀਵਰਸਿਟੀ ਦਾ ਜੀਵ ਜੰਤੂ ਵਿਗਿਆਨ ਵਿਭਾਗ, ਸੈਂਟਰ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਪਟਿਆਲਾ ਵਿਖੇ ਸਮਾਗਮ

ਪਟਿਆਲਾ, 23 ਅਕਤੂਬਰ (ਗੁਰਵਿੰਦਰ ਸਿੰਘ ਔਲਖ)-ਖ਼ਾਲਸਾ ਕਾਲਜ ਪਟਿਆਲਾ ਵਿਖੇ ਸੁਰਜੀਤ ਸਿੰਘ ਰੱਖੜਾ­ ਸਾਬਕਾ ਮੰਤਰੀ ਪੰਜਾਬ ਸਰਕਾਰ ਤੇ ਆਨਰੇਰੀ ਸਕੱਤਰ ­ਖਾਲਸਾ ਕਾਲਜ ਪਟਿਆਲਾ ਵਲੋਂ ਸਥਾਨਕ ਕਾਲਜ ਦੁਆਰਾ ਛਾਪੀ ਗਈ ਪੁਸਤਕ ਲੀਡਰਸ਼ਿਪ ਵਿਜ਼ਡਮ ਰਿਲੀਜ਼ ਕੀਤੀ ਗਈ | ਇਸ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਵਲੋਂ ਇੰਤਕਾਲ ਦੇ ਬਕਾਇਆ ਕੇਸਾਂ ਦਾ 15 ਦਿਨਾਂ ਅੰਦਰ ਨਿਪਟਾਰਾ ਕਰਨ ਦੇ ਆਦੇਸ਼

ਪਟਿਆਲਾ, 23 ਅਕਤੂਬਰ (ਅਮਰਬੀਰ ਸਿੰਘ ਆਹਲੂਵਾਲੀਆ)-ਜ਼ਿਲ੍ਹੇ ਦੇ ਮਾਲ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਇੰਤਕਾਲ ਦੇ ਬਕਾਇਆ ਪਏ ਮਾਮਲਿਆਂ ਦਾ 15 ਦਿਨਾਂ ਦੇ ਅੰਦਰ-ਅੰਦਰ ਨਿਪਟਾਰਾ ਕਰਨਾ ਯਕੀਨੀ ਬਣਾਇਆ ਜਾਵੇ | ਇਹ ਗੱਲ ਪਟਿਆਲਾ ਦੇ ਡਿਪਟੀ ਕਮਿਸ਼ਨਰ ਕੁਮਾਰ ਅਮਿਤ ...

ਪੂਰੀ ਖ਼ਬਰ »

ਸਰਕਾਰੀ ਬਹੁ-ਤਕਨੀਕੀ ਕਾਲਜ ਲੜਕੀਆਂ ਪਟਿਆਲਾ ਵਿਖੇ ਸਕਿੱਲ ਡਿਵੈਲਪਮੈਂਟ ਮੁਫ਼ਤ ਸਿਖਲਾਈ ਸ਼ੁਰੂ

ਪਟਿਆਲਾ, 23 ਅਕਤੂਬਰ (ਗੁਰਵਿੰਦਰ ਸਿੰਘ ਸੌਖਲ)-ਜ਼ਿਲ੍ਹਾ ਪ੍ਰਸ਼ਾਸ਼ਨ ਪਟਿਆਲਾ ਦੇ ਉਪਰਾਲਿਆਂ ਸਦਕਾ ਸਰਕਾਰੀ ਬਹੁ ਤਕਨੀਕੀ ਕਾਲਜ ਲੜਕੀਆਂ ਪਟਿਆਲਾ ਵਿਖੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਪਟਿਆਲਾ ਵਲੋਂ ਕਾਲਜ ਦੇ ਕਮਿਊਨਿਟੀ ਡਿਵੈਲਪਮੈਂਟ ਥਰੂ ...

ਪੂਰੀ ਖ਼ਬਰ »

ਘਨੌਰ ਕਾਲਜ ਦਾ ਖੇਤਰੀ ਯੁਵਕ ਤੇ ਲੋਕ ਮੇਲੇ 'ਚ ਸ਼ਾਨਦਾਰ ਪ੍ਰਦਰਸ਼ਨ

ਘਨੌਰ, 23 ਅਕਤੂਬਰ (ਜਾਦਵਿੰਦਰ ਸਿੰਘ ਜੋਗੀਪੁਰ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਯੁਵਕ ਭਲਾਈ ਵਿਭਾਗ ਵਲੋਂ ਕਰਵਾਏ ਗਏ ਚਾਰ ਦਿਨਾਂ ਖੇਤਰੀ ਯੁਵਕ ਮੇਲੇ ਤੇ ਲੋਕ ਮੇਲੇ ਦੇ ਪਟਿਆਲਾ ਜ਼ੋਨ ਦੇ ਮੁਕਾਬਲਿਆਂ ਵਿਚ ਵਰਸਿਟੀ ਕਾਲਜ ਘਨੌਰ ਦਾ ਪ੍ਰਦਰਸ਼ਨ ਸ਼ਾਨਦਾਰ ਰਿਹਾ | ...

ਪੂਰੀ ਖ਼ਬਰ »

ਐਡਵੋਕੇਟ ਜਿੰਦਲ ਨਮਿਤ ਸ਼ਰਧਾਂਜਲੀ ਸਮਾਗਮ ਭਲਕੇ

ਸਮਾਣਾ, 23 ਅਕਤੂਬਰ (ਹਰਵਿੰਦਰ ਸਿੰਘ ਟੋਨੀ)-ਕਾਂਗਰਸ ਪਾਰਟੀ ਦੇ ਸੀਨੀਅਰ ਯੂਥ ਆਗੂ ਸ਼ੰਕਰ ਜਿੰਦਲ ਦੇ ਸਤਿਕਾਰਯੋਗ ਪਿਤਾ ਐਡਵੋਕੇਟ ਪਵਨ ਕੁਮਾਰ ਜਿੰਦਲ ਜਿਨ੍ਹਾਂ ਦਾ ਬੀਤੇ ਦਿਨੀਂ ਅਚਾਨਕ ਦਿਹਾਂਤ ਹੋ ਗਿਆ ਸੀ, ਨਮਿਤ ਆਤਮਿਕ ਸ਼ਾਂਤੀ ਲਈ ਰਖਵਾਏ ਪਾਠ ਦਾ ਭੋਗ ਤੇ ...

ਪੂਰੀ ਖ਼ਬਰ »

ਸ਼ਿਵ ਸੈਨਾ ਹਿੰਦੁਸਤਾਨ ਨੇ ਅੰਮਿ੍ਤਸਰ ਹਾਦਸੇ ਕਾਰਨ 28 ਦੀ ਰੈਲੀ ਕੀਤੀ ਰੱਦ

ਪਟਿਆਲਾ, 23 ਅਕਤੂਬਰ (ਧਰਮਿੰਦਰ ਸਿੰਘ ਸਿੱਧੂ)-ਸ਼ਿਵ ਸੈਨਾ ਹਿੰਦੁਸਤਾਨ ਦੇ ਰਾਸ਼ਟਰੀ ਪ੍ਰਮੁੱਖ ਪਵਨ ਕੁਮਾਰ ਗੁਪਤਾ ਵਲੋਂ ਅੱਤਵਾਦ ਪੀੜਤ 35 ਹਜ਼ਾਰ ਹਿੰਦੂਆਂ ਨੂੰ 781 ਕਰੋੜ ਦਾ ਮੁਆਵਜ਼ਾ ਦਿਵਾਉਣ ਲਈ 28 ਅਕਤੂਬਰ ਨੂੰ ਸੂਬਾ ਪੱਧਰੀ ਰੈਲੀ ਕਰਨ ਦਾ ਐਲਾਨ ਕੀਤਾ ਗਿਆ ਸੀ ...

ਪੂਰੀ ਖ਼ਬਰ »

ਡੀ.ਏ.ਵੀ ਸਕੂਲ ਨਾਭਾ ਵਿਖੇ ਗਣਿਤ ਵਿਸ਼ੇ ਦੀ ਵਰਕਸ਼ਾਪ ਕਰਵਾਈ

ਨਾਭਾ, 23 ਅਕਤੂਬਰ (ਅਮਨਦੀਪ ਸਿੰਘ ਲਵਲੀ)-ਨਾਭਾ ਦੇ ਡੀ.ਏ.ਵੀ ਸੈਂਟਨਰੀ ਪਬਲਿਕ ਸਕੂਲ ਵਿਖੇ ਇਕ ਦਿਨ ਦੀ ਗਣਿਤ ਵਿਸ਼ੇ ਨਾਲ ਸਬੰਧਿਤ ਵਰਕਸ਼ਾਪ ਕਰਵਾਈ ਗਈ, ਜਿਸ 'ਚ ਸੰਸਥਾ ਨਾਲ ਸਬੰਧਿਤ ਜ਼ਿਲੇ੍ਹ ਦੇ ਪ੍ਰਾਇਮਰੀ ਤੇ ਸੈਕੰਡਰੀ 11 ਸਕੂਲਾਂ ਦੇ ਗਣਿਤ ਨਾਲ ਸਬੰਧਿਤ 40 ...

ਪੂਰੀ ਖ਼ਬਰ »

ਮਹਿੰਦਰਾ ਕੰਨਿਆ ਮਹਾਂਵਿਦਿਆਲਾ ਨਾਭਾ ਗੇਟ ਵਿਖੇ ਸਮਾਗਮ

ਪਟਿਆਲਾ, 23 ਅਕਤੂਬਰ (ਧਰਮਿੰਦਰ ਸਿੰਘ ਸਿੱਧੂ)-ਮਹਿੰਦਰਾ ਕੰਨਿਆ ਮਹਾਂਵਿਦਿਆਲਾ ਨਾਭਾ ਗੇਟ ਵਿਖੇ ਪਿ੍ੰਸੀਪਲ ਜਿੰਦਰਜੀਤ ਕੌਰ ਢਿੱਲੋਂ ਦੀ ਅਗਵਾਈ ਹੇਠ ਫ਼ਸਟ ਏਡ ਮਿਸ਼ਨ ਤੇ ਮਿਸ਼ਨ ਲਾਲੀ ਤੇ ਹਰਿਆਲੀ ਦੇ ਸਹਿਯੋਗ ਨਾਲ ਪ੍ਰਦੂਸ਼ਣ ਤੇ ਹਾਦਸਿਆਂ ਤੋਂ ਮੁਕਤ ਦੀਵਾਲੀ ...

ਪੂਰੀ ਖ਼ਬਰ »

ਅਕਾਲੀ ਦਲ ਸੁਤੰਤਰ ਦੀ ਬੈਠਕ

ਨਾਭਾ, 23 ਅਕਤੂਬਰ (ਕਰਮਜੀਤ ਸਿੰਘ)-ਅਕਾਲੀ ਦਲ ਸੁਤੰਤਰ ਦੀ ਇਕ ਵਿਸ਼ੇਸ਼ ਬੈਠਕ ਪਾਰਟੀ ਦੇ ਕੌਮੀ ਪ੍ਰਧਾਨ ਪਰਮਜੀਤ ਸਿੰਘ ਸਹੌਲੀ ਦੀ ਅਗਵਾਈ ਹੇਠ ਪਾਰਟੀ ਦੇ ਮੁੱਖ ਦਫ਼ਤਰ ਸਥਾਨਕ ਮੋਤੀ ਬਾਗ ਵਿਖੇ ਹੋਈ | ਬੈਠਕ ਵਿਚ ਦੁਸਹਿਰੇ ਮੌਕੇ ਅੰਮਿ੍ਤਸਰ ਦੇ ਜੋੜੇ ਫਾਟਕ ਨੇੜੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX