ਤਾਜਾ ਖ਼ਬਰਾਂ


ਪੈਰ ਤਿਲ੍ਹਕਣ ਕਾਰਨ ਰੋਟਾਵੇਟਰ ਹੇਠਾਂ ਆਏ ਨੌਜਵਾਨ ਦੀ ਦਰਦਨਾਕ ਮੌਤ
. . .  1 day ago
ਬਾਲਿਆਂਵਾਲੀ, 13 ਨਵੰਬਰ (ਕੁਲਦੀਪ ਮਤਵਾਲਾ)- ਨੇੜਲੇ ਪਿੰਡ ਦੌਲਤਪੁਰਾ ਵਿਖੇ ਨਵ ਵਿਆਹੇ ਨੌਜਵਾਨ ਅਮਨਪ੍ਰੀਤ ਸਿੰਘ ਉਰਫ਼ ਅਮਨ (21) ਪੁੱਤਰ ਮੇਜਰ ਸਿੰਘ ਦਾ ਟਰੈਕਟਰ ਤੋਂ ਪੈਰ ਤਿਲ੍ਹਕਣ ਕਾਰਨ ਰੋਟਾਵੇਟਰ ਹੇਠਾਂ ...
ਮੁਲਾਇਮ ਸਿੰਘ ਯਾਦਵ ਦੀ ਤਬੀਅਤ ਵਿਗੜੀ , ਹਸਪਤਾਲ ਭਰਤੀ
. . .  1 day ago
ਲਖਨਊ ,13 ਨਵੰਬਰ -ਸਮਾਜਵਾਦੀ ਪਾਰਟੀ ਦੇ ਮੁਖੀ ਮੁਲਾਇਮ ਸਿੰਘ ਯਾਦਵ ਨੂੰ ਪੇਟ ਦਰਦ ਦੇ ਚੱਲਦਿਆਂ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ , ਜਿੱਥੇ ਉਨ੍ਹਾਂ ਦੀ ਹਾਲਤ ਸਥਿਰ ਦੱਸੀ ਜਾ ...
2 ਨਸ਼ਾ ਸਮਗਲਰਾਂ ਦੀ ਕਰੋੜਾਂ ਰੁਪਏ ਦੀ ਜਾਇਦਾਦ ਘਰ, ਸਾਮਾਨ, ਕਾਰ ਆਦਿ ਪੁਲਿਸ ਨੇ ਕੀਤਾ ਜ਼ਬਤ
. . .  1 day ago
ਤਰਨ ਤਾਰਨ, 13 ਨਵੰਬਰ (ਹਰਿੰਦਰ ਸਿੰਘ)- ਜ਼ਿਲ੍ਹਾ ਪੁਲਿਸ ਵੱਲੋਂ ਨਸ਼ਾ ਸਮਗਲਰਾਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਪੁਲਿਸ ਨੇ ਥਾਣਾ ਵਲਟੋਹਾ ਅਧੀਨ ਇਲਾਕੇ ਦੇ 2 ਨਾਮੀ ਸਮਗਲਰਾਂ ਦੀ ਕਰੋੜਾਂ ਰੁਪਏ ਦੀ ਜਾਇਦਾਦ ਜ਼ਬਤ ...
ਸ਼ਿਵ ਸੈਨਾ ਦੀਆਂ ਮੰਗਾਂ ਸਾਨੂੰ ਮਨਜ਼ੂਰ ਨਹੀਂ - ਅਮਿਤ ਸ਼ਾਹ
. . .  1 day ago
ਨਵੀਂ ਦਿੱਲੀ, 13 ਅਕਤੂਬਰ - ਸ਼ਿਵ ਸੈਨਾ ਨਾਲ ਮਹਾਰਾਸ਼ਟਰ 'ਚ ਗੱਠਜੋੜ ਟੁੱਟਣ 'ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਕਹਿਣਾ ਹੈ ਕਿ ਪ੍ਰਧਾਨ ਮੰਤਰੀ ਤੇ ਉਨ੍ਹਾਂ ਨੇ ਮਹਾਰਾਸ਼ਟਰ ਵਿਧਾਨ...
ਅਕਤੂਬਰ ਮਹੀਨੇ 'ਚ 4.62 ਫ਼ੀਸਦੀ 'ਤੇ ਹੈ ਪਰਚੂਨ ਮਹਿੰਗਾਈ
. . .  1 day ago
ਨਵੀਂ ਦਿੱਲੀ, 13 ਅਕਤੂਬਰ - ਭਾਰਤ ਸਰਕਾਰ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਅਕਤੂਬਰ ਮਹੀਨੇ 'ਚ ਪਰਚੂਨ ਮਹਿੰਗਾਈ ਦਰ 4.62 ਫ਼ੀਸਦੀ...
ਕਿਸਾਨ ਆਗੂ ਨੂੰ ਆਇਆ ਧਮਕੀ ਭਰਿਆ ਪੱਤਰ
. . .  1 day ago
ਬਠਿੰਡਾ, 13 ਨਵੰਬਰ (ਨਾਇਬ ਸਿੱਧੂ) - ਜ਼ਿਲ੍ਹੇ ਦੇ ਇੱਕ ਕਿਸਾਨ ਆਗੂ ਨੂੰ ਧਮਕੀ ਭਰਿਆ ਪੱਤਰ ਮਿਲਿਆ ਹੈ, ਜਿਸ ਵਿਚ ਧਮਕੀ ਦਿੱਤੀ ਗਈ ਹੈ ਕਿ ਉਹ ਕਿਸਾਨਾਂ ਪੱਖੀ ਸਰਗਰਮੀਆਂ ਬੰਦ...
ਸ਼ੱਕੀ ਹਾਲਾਤ 'ਚ ਵਿਅਕਤੀ ਦੀ ਮੌਤ
. . .  1 day ago
ਗੁਰੂਹਰਸਹਾਏ, 13 ਨਵੰਬਰ (ਕਪਿਲ ਕੰਧਾਰੀ)- ਗੁਰੂਹਰਸਹਾਏ ਦੇ ਨਾਲ ਲੱਗਦੇ ਪਿੰਡ ਪਿੰਡੀ 'ਚ ਅੱਜ ਇੱਕ 34 ਸਾਲਾ ਵਿਅਕਤੀ ਦੀ ਸ਼ੱਕੀ ਹਾਲਾਤ 'ਚ ਮੌਤ ਹੋ ਜਾਣ ਦੀ ਖ਼ਬਰ ਮਿਲੀ ਹੈ। ਮ੍ਰਿਤਕ ਦੀ ਪਹਿਚਾਣ...
ਜੇ. ਐੱਨ. ਯੂ. : ਵਿਦਿਆਰਥੀਆਂ ਦੇ ਵਿਰੋਧ-ਪ੍ਰਦਰਸ਼ਨ ਅੱਗੇ ਝੁਕੀ ਸਰਕਾਰ, ਘੱਟ ਕੀਤੀ ਵਧੀ ਹੋਈ ਫ਼ੀਸ
. . .  1 day ago
ਨਵੀਂ ਦਿੱਲੀ, 13 ਨਵੰਬਰ- ਜਵਾਹਰ ਲਾਲ ਨਹਿਰੂ ਯੂਨੀਵਰਸਿਟੀ (ਜੇ. ਐੱਨ. ਯੂ.) 'ਚ ਵਿਦਿਆਰਥੀਆਂ ਦੇ ਵਿਰੋਧ-ਪ੍ਰਦਰਸ਼ਨ ਦੇ ਅੱਗੇ ਸਰਕਾਰ ਨੂੰ ਝੁਕਣਾ ਪਿਆ ਹੈ। ਯੂਨੀਵਰਸਿਟੀ ਪ੍ਰਸ਼ਾਸਨ ਨੇ ਅਖੀਰ ਫ਼ੀਸ 'ਚ ਵਾਧੇ ਦੇ ਫ਼ੈਸਲੇ ਨੂੰ...
ਪ੍ਰਿੰਸ ਚਾਰਲਸ ਨੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨਾਲ ਕੀਤੀ ਮੁਲਾਕਾਤ
. . .  1 day ago
ਨਵੀਂ ਦਿੱਲੀ, 13 ਨਵੰਬਰ- ਭਾਰਤ ਦੇ ਦੌਰੇ 'ਤੇ ਆਏ ਪ੍ਰਿੰਸ ਆਫ਼ ਵੇਲਜ਼-ਪ੍ਰਿੰਸ ਚਾਰਲਸ ਨੇ ਅੱਜ ਰਾਸ਼ਟਰਪਤੀ ਰਾਮਨਾਥ...
ਜਗਰਾਉਂ 'ਚ ਬੈਂਕ ਦਾ ਏ. ਟੀ. ਐੱਮ. ਪੁੱਟ ਕੇ ਲਿਜਾਣ ਵਾਲੇ ਗਿਰੋਹ ਦੇ ਤਿੰਨ ਮੈਂਬਰ ਕਾਬੂ
. . .  1 day ago
ਲੁਧਿਆਣਾ, 13 ਨਵੰਬਰ (ਰੁਪੇਸ਼ ਕੁਮਾਰ)- ਲੁਧਿਆਣਾ ਪੁਲਿਸ ਨੇ ਬੀਤੇ ਦਿਨੀਂ ਜਗਰਾਉਂ ਦੇ ਥਾਣਾ ਸੁਧਾਰ ਖੇਤਰ 'ਚ ਸਟੇਟ ਬੈਂਕ ਆਫ਼ ਇੰਡੀਆ ਦੇ ਏ. ਟੀ. ਐੱਮ. ਨੂੰ ਪੁੱਟ ਕੇ ਲਿਜਾਣ ਵਾਲੇ ਇੱਕ ਗਿਰੋਹ...
ਅਦਾਲਤ ਨੇ ਚਿਦੰਬਰਮ ਦੀ ਨਿਆਇਕ ਹਿਰਾਸਤ 14 ਦਿਨਾਂ ਲਈ ਵਧਾਈ
. . .  1 day ago
ਨਵੀਂ ਦਿੱਲੀ, 13 ਨਵੰਬਰ- ਆਈ. ਐੱਨ. ਐਕਸ. ਮੀਡੀਆ ਮਾਮਲੇ 'ਚ ਦਿੱਲੀ ਦੀ ਰਾਉਜ ਅਵੈਨਿਊ ਅਦਾਲਤ ਨੇ ਕਾਂਗਰਸ ਨੇਤਾ ਅਤੇ ਸਾਬਕਾ ਵਿੱਤ ਮੰਤਰੀ...
ਕਰਤਾਰਪੁਰ ਲਾਂਘੇ ਰਾਹੀਂ ਜਾਣ ਵਾਲੇ ਸ਼ਰਧਾਲੂਆਂ ਦੀ ਫ਼ੀਸ ਸ਼੍ਰੋਮਣੀ ਕਮੇਟੀ ਦੇਵੇ- ਕੈਪਟਨ
. . .  1 day ago
ਚੰਡੀਗੜ੍ਹ, 13 ਨਵੰਬਰ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼੍ਰੋਮਣੀ ਕਮੇਟੀ ਨੂੰ ਕਿਹਾ ਹੈ ਕਿ ਉਹ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ, ਘੱਟੋ-ਘੱਟ ਪੀਲੇ ਕਾਰਡ ਧਾਰਕਾਂ ਦੀ 20 ਡਾਲਰ ਦੀ...
ਤਰਾਲ 'ਚ ਅੱਤਵਾਦੀਆਂ ਨੇ ਆਮ ਨਾਗਰਿਕ ਨੂੰ ਮਾਰੀ ਗੋਲੀ
. . .  1 day ago
ਸ੍ਰੀਨਗਰ, 13 ਨਵੰਬਰ- ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ 'ਚ ਪੈਂਦੇ ਤਰਾਲ ਇਲਾਕੇ 'ਚ ਅੱਤਵਾਦੀਆਂ ਵਲੋਂ ਇੱਕ ਆਮ ਨਾਗਰਿਕ ਨੂੰ ਗੋਲੀ ਮਾਰਨ ਦੀ ਖ਼ਬਰ ਮਿਲੀ ਹੈ। ਕਸ਼ਮੀਰ ਜ਼ੋਨ ਪੁਲਿਸ...
ਆਈ. ਐੱਨ. ਐਕਸ. ਮੀਡੀਆ ਮਾਮਲਾ : ਵੀਡੀਓ ਕਾਨਫਰੰਸਿੰਗ ਰਾਹੀਂ ਹੋਵੇਗੀ ਚਿਦੰਬਰਮ ਦੀ ਪੇਸ਼ੀ
. . .  1 day ago
ਨਵੀਂ ਦਿੱਲੀ, 13 ਨਵੰਬਰ- ਆਈ. ਐੱਨ. ਐਕਸ. ਮੀਡੀਆ ਮਾਮਲੇ 'ਚ ਕਾਂਗਰਸ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਪੀ. ਚਿਦੰਬਰਮ ਦੀ ਕੁਝ ਦੇਰ 'ਚ ਦਿੱਲੀ ਦੀ ਇੱਕ ਅਦਾਲਤ 'ਚ...
ਜੇਕਰ ਲੋੜ ਪਈ ਤਾਂ ਦਿੱਲੀ 'ਚ ਵਧਾਇਆ ਜਾ ਸਕਦਾ ਹੈ ਔਡ-ਈਵਨ-ਕੇਜਰੀਵਾਲ
. . .  1 day ago
ਨਵੀਂ ਦਿੱਲੀ, 13 ਨਵੰਬਰ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਕਿਹਾ ਹੈ ਕਿ ਦਿੱਲੀ 'ਚ 15 ਨਵੰਬਰ ਤੱਕ ਚੱਲਣ ਵਾਲੇ ਔਡ-ਈਵਨ ਨਿਯਮ ਨੂੰ ਵਧਾਇਆ ਜਾ ਸਕਦਾ...
ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਨਤਮਸਤਕ ਹੋਏ ਪ੍ਰਿੰਸ ਚਾਰਲਸ
. . .  1 day ago
ਹੁਣ ਆਰ. ਟੀ. ਆਈ. ਦੇ ਘੇਰੇ 'ਚ ਆਏਗਾ ਚੀਫ਼ ਜਸਟਿਸ ਦਾ ਦਫ਼ਤਰ
. . .  1 day ago
ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ, ਹੁਣ ਆਰ. ਟੀ. ਆਈ. ਦੇ ਦਾਇਰੇ 'ਚ ਆਏਗਾ ਚੀਫ਼ ਜਸਟਿਸ ਦਾ ਦਫ਼ਤਰ
. . .  1 day ago
ਲਤਾ ਦੀਦੀ ਦੀ ਸਿਹਤ 'ਚ ਹੋ ਰਿਹਾ ਹੈ ਸੁਧਾਰ- ਪਰਿਵਾਰ
. . .  1 day ago
ਬ੍ਰਾਜ਼ੀਲ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  1 day ago
ਸ਼ਰਦ ਪਵਾਰ ਨੂੰ ਥੱਪੜ ਮਾਰਨ ਵਾਲੇ ਅਰਵਿੰਦਰ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ
. . .  1 day ago
ਕੁਲਭੂਸ਼ਨ ਜਾਧਵ ਲਈ ਆਪਣੇ ਆਰਮੀ ਐਕਟ 'ਚ ਸੋਧ ਕਰੇਗਾ ਪਾਕਿਸਤਾਨ
. . .  1 day ago
ਨਿਹੰਗ ਜਥੇਬੰਦੀਆਂ ਵਲੋਂ ਸੁਲਤਾਨਪੁਰ ਲੋਧੀ ਵਿਖੇ ਸਜਾਇਆ ਜਾ ਰਿਹਾ ਹੈ ਵਿਸ਼ਾਲ ਮਹੱਲਾ
. . .  1 day ago
ਪ੍ਰਿੰਸ ਚਾਰਲਸ ਵਲੋਂ ਭਾਰਤੀ ਮੌਸਮ ਵਿਭਾਗ ਦਾ ਦੌਰਾ
. . .  1 day ago
ਹਸਪਤਾਲ ਤੋਂ ਛੁੱਟੀ ਮਿਲਣ ਮਗਰੋਂ ਬੋਲੇ ਰਾਓਤ, ਕਿਹਾ- ਮਹਾਰਾਸ਼ਟਰ ਦਾ ਅਗਲਾ ਮੁੱਖ ਮੰਤਰੀ ਸ਼ਿਵ ਸੈਨਾ ਦਾ ਹੀ ਹੋਵੇਗਾ
. . .  1 day ago
ਕਾਂਗਰਸ ਨੇਤਾਵਾਂ ਨੇ ਹਸਪਤਾਲ 'ਚ ਰਾਓਤ ਨਾਲ ਕੀਤੀ ਮੁਲਾਕਾਤ
. . .  1 day ago
ਖੰਨਾ 'ਚ ਰੋਟਰੀ ਕਲੱਬ ਦੀ ਇਮਾਰਤ ਢਾਉਣ 'ਤੇ ਹੋਇਆ ਹੰਗਾਮਾ
. . .  1 day ago
ਰਾਫੇਲ ਮਾਮਲੇ 'ਤੇ ਸੁਪਰੀਮ ਕੋਰਟ ਕੱਲ੍ਹ ਸੁਣਾਏਗਾ ਫ਼ੈਸਲਾ
. . .  1 day ago
ਸਬਰੀਮਾਲਾ ਮੰਦਰ 'ਚ ਔਰਤਾਂ ਦੇ ਪ੍ਰਵੇਸ਼ 'ਤੇ ਕੱਲ੍ਹ ਆਵੇਗਾ ਸੁਪਰੀਮ ਕੋਰਟ ਦਾ ਫ਼ੈਸਲਾ
. . .  1 day ago
ਕੱਲ੍ਹ ਹੋਵੇਗਾ ਹਰਿਆਣਾ ਕੈਬਨਿਟ ਦਾ ਵਿਸਥਾਰ
. . .  1 day ago
ਰਾਜੌਰੀ 'ਚ ਪਾਕਿਸਤਾਨ ਵਲੋਂ ਜੰਗਬੰਦੀ ਦੀ ਉਲੰਘਣਾ
. . .  1 day ago
ਕਰਨਾਟਕ ਦੇ ਅਯੋਗ ਕਰਾਰੇ ਗਏ 17 ਵਿਧਾਇਕਾਂ ਨੂੰ ਸੁਪਰੀਮ ਕੋਰਟ ਵਲੋਂ ਰਾਹਤ, ਮੁੜ ਲੜ ਸਕਣਗੇ ਚੋਣਾਂ
. . .  1 day ago
ਕਾਬੁਲ 'ਚ ਕਾਰ ਬੰਬ ਧਮਾਕਾ, ਸੱਤ ਲੋਕਾਂ ਦੀ ਮੌਤ
. . .  1 day ago
ਨਾਨਕੇ ਪਿੰਡ ਬਡਰੁੱਖਾਂ 'ਚ ਮਨਾਇਆ ਜਾ ਰਿਹਾ ਹੈ ਮਹਾਰਾਜਾ ਰਣਜੀਤ ਸਿੰਘ ਦਾ ਜਨਮ ਦਿਹਾੜਾ
. . .  1 day ago
ਸ੍ਰੀ ਨਨਕਾਣਾ ਸਾਹਿਬ ਕੀਤੀ ਗਈ ਅਲੌਕਿਕ ਆਤਿਸ਼ਬਾਜ਼ੀ
. . .  1 day ago
ਘਰੋਂ ਆਵਾਜ਼ ਮਾਰ ਕੇ ਵਿਅਕਤੀ ਦਾ ਕੀਤਾ ਕਤਲ
. . .  1 day ago
ਦਿੱਲੀ ਵਿਚ ਪ੍ਰਦੂਸ਼ਣ ਖ਼ਤਰਨਾਕ ਪੱਧਰ 'ਤੇ
. . .  1 day ago
ਬ੍ਰਿਕਸ ਸੰਮੇਲਨ ਵਿਚ ਹਿੱਸਾ ਲੈਣ ਲਈ ਅੱਜ ਪ੍ਰਧਾਨ ਮੰਤਰੀ ਬਰਾਜ਼ੀਲ ਪਹੁੰਚ ਰਹੇ ਹਨ
. . .  1 day ago
ਗੁਰਦਵਾਰਾ ਸ੍ਰੀ ਬੇਰ ਸਾਹਿਬ ਵਿਖੇ ਸ਼ਾਮ 5 ਵਜੇ ਤੱਕ 15 ਲੱਖ ਸੰਗਤਾਂ ਨਤਮਸਤਕ
. . .  2 days ago
ਸ਼ਿਵ ਸੈਨਾ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਅੱਜ ਨਹੀਂ ਹੋਈ ਸੁਣਵਾਈ
. . .  2 days ago
ਪ੍ਰਕਾਸ਼ ਪੂਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਦੀਪਮਾਲਾ ਦਾ ਅਲੌਕਿਕ ਨਜ਼ਾਰਾ
. . .  2 days ago
ਪੁਣਛ ਜ਼ਿਲ੍ਹੇ 'ਚ ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ
. . .  2 days ago
ਤਲਾਸ਼ੀ ਦੌਰਾਨ ਜੇਲ੍ਹ 'ਚੋਂ ਇੱਕ ਹਵਾਲਾਤੀ ਤੋਂ ਬਰਾਮਦ ਹੋਇਆ ਮੋਬਾਈਲ ਫ਼ੋਨ
. . .  2 days ago
ਅੰਮ੍ਰਿਤਸਰ 'ਚ ਪੁੱਤਰ ਵੱਲੋਂ ਬਜ਼ੁਰਗ ਪਿਤਾ ਦਾ ਕਤਲ
. . .  2 days ago
ਮਹਾਰਾਸ਼ਟਰ 'ਚ ਰਾਸ਼ਟਰਪਤੀ ਸ਼ਾਸਨ ਲਾਗੂ
. . .  2 days ago
ਜੰਮੂ-ਕਸ਼ਮੀਰ ਸੜਕ ਹਾਦਸਾ : ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 16
. . .  2 days ago
ਕੈਪਟਨ ਨੇ ਨਰਿੰਦਰ ਮੋਦੀ ਅਤੇ ਇਮਰਾਨ ਖ਼ਾਨ ਦਾ ਕੀਤਾ ਧੰਨਵਾਦ
. . .  2 days ago
ਜੰਮੂ-ਕਸ਼ਮੀਰ 'ਚ ਵਾਪਰਿਆ ਦਰਦਨਾਕ ਸੜਕ ਹਾਦਸਾ, 12 ਲੋਕਾਂ ਦੀ ਮੌਤ
. . .  2 days ago
ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹੈ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵੇ ਪ੍ਰਕਾਸ਼ ਪੁਰਬ
. . .  2 days ago
ਕਰਤਾਰਪੁਰ ਸਾਹਿਬ ਜਾਣ ਵਾਲੇ ਬਜ਼ੁਰਗਾਂ ਨੂੰ ਮੁਫ਼ਤ ਸਹੂਲਤਾਂ ਦੇਵੇਗੀ ਦਿੱਲੀ ਸਰਕਾਰ
. . .  2 days ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 8 ਕੱਤਕ ਸੰਮਤ 550

ਫਰੀਦਕੋਟ / ਮੁਕਤਸਰ

ਕਿਸਾਨਾਂ ਨੇ ਸਾਦਿਕ ਦੇ ਮੁੱਖ ਚੌਕ 'ਚ ਚੱਕਾ ਜਾਮ ਕਰਕੇ ਸਰਕਾਰ ਿਖ਼ਲਾਫ਼ ਕੀਤੀ ਨਾਅਰੇਬਾਜ਼ੀ

ਸਾਦਿਕ, 23 ਅਕਤੂਬਰ (ਆਰ.ਐੱਸ.ਧੁੰਨਾ, ਗੁਰਭੇਜ ਸਿੰਘ ਚੌਹਾਨ)- ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਬਲਾਕ ਸਾਦਿਕ ਵਲੋਂ ਪੰਜਾਬ ਕਮਟੀ ਦੇ ਸੱਦੇ 'ਤੇ ਬਲਾਕ ਪ੍ਰਧਾਨ ਰਜਿੰਦਰ ਸਿੰਘ ਸਾਦਿਕ ਦੀ ਪ੍ਰਧਾਨਗੀ ਹੇਠ ਸਾਦਿਕ ਦੇ ਮੁੱਖ ਚੌਾਕ ਵਿਚ ਪੂਰਨ ਰੂਪ ਵਿਚ ਸ਼ਾਂਤਮਈ ਚੱਕਾ ਜਾਮ ਕਰਕੇ ਧਰਨਾ ਦਿੱਤਾ ਗਿਆ, ਜਿਸ 'ਚ ਐਾਬੂਲੈਂਸ, ਪੁਲਿਸ ਅਤੇ ਮਿਲਟਰੀ ਨੂੰ ਛੋਟ ਦਿੱਤੀ ਗਈ ਸੀ | ਇਸ ਧਰਨੇ 'ਚ ਜ਼ਿਲ੍ਹਾ ਪ੍ਰਧਾਨ ਬੋਹੜ ਸਿੰਘ ਰੁਪੱਈਆਂਵਾਲਾ, ਤੋਤਾ ਸਿੰਘ ਜੰਡ ਵਾਲਾ, ਮੇਜਰ ਸਿੰਘ ਝੋਟੀਵਾਲਾ, ਗਰਪ੍ਰੀਤ ਸਿੰਘ ਮੁਮਾਰਾ ਅਤੇ ਬਲਜਿੰਦਰ ਸਿੰਘ ਧਾਲੀਵਾਲ ਸਾਬਕਾ ਚੇਅਰਮੈਨ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਧਰਨੇ 'ਤੇ ਬੈਠੇ ਕਿਸਾਨ ਸਰਕਾਰ ਪਾਸੋਂ ਮੰਗ ਕਰ ਰਹੇ ਸਨ ਕਿ ਗਰੀਨ ਟਿ੍ਬਿਊਨਲ ਦੀਆਂ ਸ਼ਰਤਾਂ ਅਨੁਸਾਰ ਕਾਨੂੰਨ ਲਾਗੂ ਕਰਕੇ ਕਿਸਾਨਾਂ ਨੂੰ ਕਾਨੂੰਨ ਮੁਤਾਬਿਕ ਸਹੂਲਤਾਂ ਦਿੱਤੀਆਂ ਜਾਣ, ਝੋਨੇ ਦੀ ਲੁਆਈ ਲੇਟ ਹੋਣ ਕਰਕੇ ਮੌਸਮ ਦੀ ਤਬਦੀਲੀ ਕਾਰਨ ਧਾਨ ਵਿਚ ਨਮੀਂ ਦੀ ਮਾਤਰਾ ਜ਼ਿਆਦਾ ਆ ਰਹੀ ਹੈ ਅਤੇ ਮੰਡੀਆਂ ਵਿਚ ਖਰੀਦ ਏਜੰਸੀਆਂ ਵਾਲੇ 17% ਨਮੀ ਦੀ ਗੱਲ ਕਰਦੇ ਹਨ ਜਦਕਿ ਝੋਨੇ ਵਿਚ ਨਮੀ 22% ਤੱਕ ਵੀ ਆ ਰਹੀ ਹੈ | ਕਿਸਾਨਾਂ ਨੇ ਮੰਗ ਕੀਤੀ ਕਿ ਮੰਡੀਆਂ ਵਿਚ ਝੋਨੇ ਦੀ ਵਿੱਕਰੀ ਸਮੇਂ ਖਰੀਦ ਏਜੰਸੀਆਂ ਤੋਂ ਇਲਾਵਾ ਹੋਰਨਾਂ ਵਿਅਕਤੀਆਂ (ਸ਼ੈਲਰਾਂ ਵਾਲਿਆਂ) ਦੀ ਮੌਜੂਦਗੀ ਬੰਦ ਹੋਣੀ ਚਾਹੀਦੀ ਹੈ ਅਤੇ ਜੇਕਰ ਮੰਡੀਆਂ 'ਚ ਕਿਸੇ ਸ਼ੈਲਰ ਵਾਲੇ ਦਾ ਕੋਈ ਜਾਨੀ ਮਾਲੀ ਨੁਕਸਾਨ ਹੁੰਦਾ ਹੈ ਤਾਂ ਉਹ ਉਸ ਦਾ ਖੁਦ ਜ਼ਿੰਮੇਵਾਰ ਹੋਵੇਗਾ | ਕਿਸਾਨਾਂ ਨੇ ਸਰਕਾਰ ਵਲੋਂ ਖੇਤੀ ਸੈਕਟਰ ਲਈ ਬਿਜਲੀ ਦੀਆਂ ਮੋਟਰਾਂ 'ਤੇ ਲਗਾਏ ਬਿੱਲਾਂ ਅਤੇ ਨਹਿਰੀ ਮਾਮਲਾ ਲਾਉਣ ਦੀ ਨਿਖੇਧੀ ਕੀਤੀ ਅਤੇ ਸਰਕਾਰ ਿਖ਼ਲਾਫ਼ ਨਾਅਰੇਬਾਜ਼ੀ ਕੀਤੀ | ਕਿਸਾਨਾਂ ਨੇ ਮੰਗ ਕੀਤੀ ਕਿ ਕਿਸਾਨਾਂ ਦਾ ਸਮੁੱਚਾ ਕਰਜ਼ਾ ਮੁਆਫ਼ ਕੀਤਾ ਜਾਵੇ, ਮੰਡੀਆਂ 'ਚ ਮੰਡੀ ਅਧਿਕਾਰੀ, ਇੰਸਪੈਕਟਰ, ਸ਼ੈਲਰਾਂ ਵਾਲੇ ਅਤੇ ਆੜ੍ਹਤੀਏ ਰਲ ਕੇ ਕਿਸਾਨਾਂ ਦੀ ਲੁੱਟ ਕਰ ਰਹੇ ਹਨ, ਨੂੰ ਨੱਥ ਪਾਈ ਜਾਵੇ | ਜ਼ਿਲ੍ਹਾ ਪ੍ਰਧਾਨ ਬੋਹੜ ਸਿੰਘ ਰੁਪੱਈਆਂ ਵਾਲਾ ਨੇ ਕਿਹਾ ਕਿ ਪਰਾਲੀ ਨੂੰ ਅੱਗ ਲਾਉਣ ਵਾਲੇ ਕਿਸਾਨਾਂ ਿਖ਼ਲਾਫ਼ ਕੀਤੇ ਗਏ ਚਲਾਨ ਰੱਦ ਕੀਤੇ ਜਾਣ, ਗਰੀਨ ਟਿ੍ਬਿਊਨਲ ਦੀਆਂ ਹਦਾਇਤਾਂ ਅਨੁਸਾਰ ਦੋ ਏਕੜ ਵਾਲੇ ਕਿਸਾਨਾਂ ਨੂੰ ਮੁਫ਼ਤ ਮਸ਼ੀਨਰੀ ਦਿੱਤੀ ਜਾਵੇ, 5 ਏਕੜ ਵਾਲੇ ਕਿਸਾਨਾਂ ਨੂੰ 5000 ਰੁਪਏ ਵਿਚ ਮਸ਼ੀਨਰੀ ਦਿੱਤੀ ਜਾਵੇ ਅਤੇ ਇਸ ਤੋਂ ਉੱਪਰ ਵਾਲੇ ਕਿਸਾਨਾਂ ਨੂੰ 15,000 ਰੁਪਏ ਵਿਚ ਮਸ਼ੀਨਰੀ ਦਿੱਤੀ ਜਾਵੇ ਨਹੀਂ ਤਾਂ ਕਿਸਾਨ ਪਰਾਲੀ ਨੂੰ ਅੱਗ ਲਾਉਣ ਲਈ ਮਜਬੂਰ ਹੋਣਗੇ | ਇਸ ਮੌਕੇ ਬਲਾਕ ਆਗੂ ਬਖਤੌਰ ਸਿੰਘ ਸਾਦਿਕ, ਗੁਰਮੀਤ ਸਿੰਘ ਵੀਰਵਾਲਾ, ਕੁਲਦੀਪ ਸਿੰਘ ਘੁੱਦੂਵਾਲਾ, ਜਗਸੀਰ ਸਿੰਘ ਸਾਧੂਵਾਲਾ, ਜਗਦੀਸ਼ ਸਿੰਘ ਜਨੇਰੀਆਂ, ਸੰਧੂਰਾ ਸਿੰਘ ਸਾਧੂਵਾਲਾ, ਅਮਰਜੀਤ ਸਿੰਘ ਘੁੱਦੂਵਾਲਾ, ਜਗਤਾਰ ਸਿੰਘ ਘੁੱਦੂਵਾਲਾ, ਜਸਕਰਨ ਸਿੰਘ, ਨਾਇਬ ਸਿੰਘ ਢਿਲਵਾਂ, ਦਰਸ਼ਨ ਸਿੰਘ ਝੋਕ ਸਰਕਾਰੀ, ਕਰਤਾਰ ਸਿੰਘ ਕਿਲੀ, ਨਾਇਬ ਸਿੰਘ ਜੰਡਵਾਲਾ, ਗਮਦੂਰ ਸਿੰਘ ਅਹਿਲ, ਗੁਰਮੀਤ ਸਿੰਘ ਅਹਿਲ, ਭਜਨ ਸਿੰਘ ਕਾਉਣ, ਬਲਦੇਵ ਸਿੰਘ ਕਾਉਣੀ, ਮਾ. ਜਗਰੂਪ ਸਿੰਘ, ਮਹਿੰਦਰ ਸੰਘ ਸ਼ੇਰ ਸਿੰਘ ਵਾਲਾ, ਹਰਦਮ ਸਿੰਘ ਬੀਹਲੇਵਾਲਾ, ਗੁਰਦੀਪ ਸਿੰਘ, ਹਰਜਿੰਦਰ ਸਿੰਘ ਆਦਿ ਕਿਸਾਨ ਹਾਜ਼ਰ ਸਨ |

ਬਾਜਾਖਾਨਾ ਵਿਖੇ ਕੌਮੀ ਸ਼ਾਹ ਮਾਰਗ 'ਤੇ ਕਿਸਾਨਾਂ ਨੇ 3 ਘੰਟੇ ਧਰਨਾ ਲਗਾ ਕੇ ਕੀਤਾ ਚੱਕਾ ਜਾਮ

ਬਾਜਾਖਾਨਾ, 23 ਅਕਤੂਬਰ (ਜਗਦੀਪ ਸਿੰਘ ਗਿੱਲ)- ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਪੰਜਾਬ ਬੰਦ ਦੇ ਸੱਦੇ 'ਤੇ ਬਲਾਕ ਪ੍ਰਧਾਨ ਬਲਜਿੰਦਰ ਸਿੰਘ ਵਾੜਾ ਭਾਈ ਕਾ ਦੀ ਅਗਵਾਈ ਹੇਠ ਬਾਜਾਖਾਨਾ ਵਿਖੇ ਕੌਮੀ ਮਾਰਗ ਅਤੇ ਬਾਜਾਖਾਨਾ-ਬਰਨਾਲਾ ਰੋਡ 'ਤੇ ਦੁਪਹਿਰ 12 ...

ਪੂਰੀ ਖ਼ਬਰ »

ਕਸ਼ਮੀਰੀ ਵਿਦਿਆਰਥੀਆਂ ਦੀ ਗਿ੍ਫ਼ਤਾਰੀ ਵਿਰੁੱਧ ਪੀ. ਐੱਸ. ਯੂ. ਵਲੋਂ ਰੋਸ ਪ੍ਰਦਰਸ਼ਨ

ਫ਼ਰੀਦਕੋਟ, 23 ਅਕਤੂਬਰ (ਸਰਬਜੀਤ ਸਿੰਘ)- ਪੰਜਾਬ ਸਟੂਡੈਂਟਸ ਯੂਨੀਅਨ ਵਲੋਂ ਅੱਜ ਸਥਾਨਕ ਸਰਕਾਰੀ ਬਰਜਿੰਦਰ ਕਾਲਜ ਵਿਖੇ ਭਾਰਤ ਦੀਆਂ ਵਿੱਦਿਅਕ ਸੰਸਥਾਵਾਂ ਵਿਚ ਪੜ੍ਹਦੇ ਕਸ਼ਮੀਰੀ ਵਿਦਿਆਰਥੀਆਂ ਦੀਆਂ ਹੋ ਰਹੀਆਂ ਨਾਜਾਇਜ਼ ਗਿ੍ਫ਼ਤਾਰੀਆਂ ਦੇ ਵਿਰੋਧ 'ਚ ਰੋਸ ...

ਪੂਰੀ ਖ਼ਬਰ »

ਕਿਸਾਨਾਂ ਨੇ ਪਰਾਲੀ ਨੂੰ ਅੱਗ ਲਾਉਣ ਤੋਂ ਰੋਕੇ ਜਾਣ 'ਤੇ ਮੁੱਖ ਮਾਰਗ 'ਤੇ ਲਗਾਇਆ ਧਰਨਾ

ਕੋਟਕਪੂਰਾ, 23 ਅਕਤੂਬਰ (ਮੇਘਰਾਜ)- ਅੱਜ ਕੋਟਕਪੂਰਾ-ਬਾਜਾਖਾਨਾ ਸੜਕ 'ਤੇ ਕੋਠੇ ਗੱਜਣ ਸਿੰਘ ਵਾਲਾ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵਲੋਂ ਬਲਾਕ ਕੋਟਕਪੂਰਾ ਦੇ ਪ੍ਰਧਾਨ ਸੁਖਮੰਦਰ ਸਿੰਘ ਢਿਲਵਾਂ ਕਲਾਂ ਦੀ ਅਗਵਾਈ ਧਰਨਾ ਲਗਾ ਕੇ ਦੁਪਹਿਰ 12 ਵਜੇ ਤੋਂ 3 ...

ਪੂਰੀ ਖ਼ਬਰ »

ਬਰਗਾੜੀ ਇਨਸਾਫ਼ ਮੋਰਚੇ ਦੇ 145ਵੇਂ ਦਿਨ ਵੱਡੀ ਗਿਣਤੀ 'ਚ ਸੰਗਤਾਂ ਹੋਈਆਂ ਸ਼ਾਮਿਲ ਮੋਰਚੇ ਦਾ ਵਫ਼ਦ ਅੱਜ ਰਾਜਪਾਲ ਪੰਜਾਬ ਨੂੰ ਮਿਲੇਗਾ— ਦਾਦੂਵਾਲ

ਬਰਗਾੜੀ, 23 ਅਕਤੂਬਰ (ਲਖਵਿੰਦਰ ਸ਼ਰਮਾ, ਸੁਖਰਾਜ ਗੋਂਦਾਰਾ)- ਜਥੇਦਾਰ ਧਿਆਨ ਸਿੰਘ ਮੰਡ ਦੀ ਅਗਵਾਈ ਹੇਠ ਚੱਲ ਰਹੇ ਬਰਗਾੜੀ ਇਨਸਾਫ ਮੋਰਚੇ ਦੇ 145ਵੇਂ ਦਿਨ ਗੁਰਦੁਆਰਾ ਆਰਤੀ ਸਾਹਿਬ ਉੜੀਸ਼ਾ ਦੇ ਬਾਬਾ ਸ਼ਮਸ਼ੇਰ ਸਿੰਘ, ਸੇਵਾ ਪੰਥੀ ਗੁਰਦੁਆਰਾ ਗੋਨਿਆਣਾ ਮੰਡੀ ਦੇ ਬਾਬਾ ...

ਪੂਰੀ ਖ਼ਬਰ »

ਕਬਜ਼ੇ ਦੀ ਨੀਯਤ ਨਾਲ ਕੰਧਾਂ ਤੇ ਕਮਰੇ ਢਾਹੁਣ ਵਾਲਿਆਂ ਵਿਰੁੱਧ ਕਾਰਵਾਈ ਦੀ ਮੰਗ

ਫ਼ਰੀਦਕੋਟ, 23 ਅਕਤੂਬਰ (ਸਰਬਜੀਤ ਸਿੰਘ)- ਸਥਾਨਕ ਆਰਾ ਕਾਲੋਨੀ ਦੇ ਵਸਨੀਕ ਕੁਝ ਪਰਜਾਪਤ ਸਮਾਜ ਨਾਲ ਸਬੰਧਿਤ ਪਰਿਵਾਰਾਂ ਵਲੋਂ ਜ਼ਿਲ੍ਹਾ ਪੁਲਿਸ ਮੁਖੀ ਅਤੇ ਉੱਚ ਪੁਲਿਸ ਅਧਿਕਾਰੀਆਂ ਨੂੰ ਲਿਖਤੀ ਸ਼ਿਕਾਇਤ ਦਿੱਤੀ ਗਈ ਹੈ ਕਿ ਉਨ੍ਹਾਂ ਦੇ ਘਰਾਂ ਅਤੇ ਕੰਮ ਕਰਨ ਵਾਲੀਆਂ ...

ਪੂਰੀ ਖ਼ਬਰ »

ਕਿਸਾਨਾਂ ਨੇ ਪਰਾਲੀ ਨੂੰ ਅੱਗ ਲਾਉਣ ਤੋਂ ਰੋਕੇ ਜਾਣ 'ਤੇ ਮੁੱਖ ਮਾਰਗ 'ਤੇ ਲਗਾਇਆ ਧਰਨਾ

ਕੋਟਕਪੂਰਾ, 23 ਅਕਤੂਬਰ (ਮੇਘਰਾਜ)- ਅੱਜ ਕੋਟਕਪੂਰਾ-ਬਾਜਾਖਾਨਾ ਸੜਕ 'ਤੇ ਕੋਠੇ ਗੱਜਣ ਸਿੰਘ ਵਾਲਾ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵਲੋਂ ਬਲਾਕ ਕੋਟਕਪੂਰਾ ਦੇ ਪ੍ਰਧਾਨ ਸੁਖਮੰਦਰ ਸਿੰਘ ਢਿਲਵਾਂ ਕਲਾਂ ਦੀ ਅਗਵਾਈ ਧਰਨਾ ਲਗਾ ਕੇ ਦੁਪਹਿਰ 12 ਵਜੇ ਤੋਂ 3 ...

ਪੂਰੀ ਖ਼ਬਰ »

ਡੀ. ਸੀ. ਦੀ ਅਗਵਾਈ ਹੇਠ ਵਿਸ਼ੇਸ਼ ਟੀਮ ਵਲੋਂ ਸ਼ਰਮਾ ਢਾਬੇ 'ਤੇ ਛਾਪਾ

ਫ਼ਰੀਦਕੋਟ, 23 ਅਕਤੂਬਰ (ਜਸਵੰਤ ਸਿੰਘ ਪੁਰਬਾ)- ਬੀਤੀ ਰਾਤ ਡਿਪਟੀ ਕਮਿਸ਼ਨਰ ਰਾਜੀਵ ਪਰਾਸ਼ਰ ਦੀ ਅਗਵਾਈ ਹੇਠ ਵਿਸ਼ੇਸ਼ ਟੀਮ ਜਿਸ ਵਿਚ ਐੱਸ. ਡੀ. ਐੱਮ. ਜੈਤੋ ਅਮਨਜੋਤ, ਸਹਾਇਕ ਕਿਰਤ ਕਮਿਸ਼ਨਰ ਆਰ. ਕੇ. ਗਰਗ, ਤਹਿਸੀਲਦਾਰ ਜੈਤੋ ਸ਼ੀਸਪਾਲ ਸਿੰਗਲਾ, ਕਿਰਤ ਇੰਸਪੈਕਟਰ ਮਿਸ ...

ਪੂਰੀ ਖ਼ਬਰ »

ਕੁਮਾਰ ਜਗਦੇਵ ਸਿੰਘ ਬਰਾੜ ਭਾਜਪਾ ਦੇ ਜ਼ਿਲ੍ਹਾ ਸਕੱਤਰ ਨਿਯੁਕਤ

ਫ਼ਰੀਦਕੋਟ, 23 ਅਕਤੂਬਰ (ਜਸਵੰਤ ਸਿੰਘ ਪੁਰਬਾ)- ਭਾਰਤੀ ਜਨਤਾ ਪਾਰਟੀ ਦੀ ਜ਼ਿਲ੍ਹਾ ਪ੍ਰਧਾਨ ਸੁਨੀਤਾ ਗਰਗ ਨੇ ਜ਼ਿਲੇ੍ਹ ਦੀ ਕਾਰਜਕਾਰਨੀ ਦਾ ਐਲਾਨ ਕਰਦਿਆਂ ਸਾਹਿਤਕ ਅਤੇ ਬੁੱਧੀਜੀਵੀ ਸ਼ਖ਼ਸੀਅਤ ਕੁਮਾਰ ਜਗਦੇਵ ਸਿੰਘ ਬਰਾੜ ਨੂੰ ਜ਼ਿਲ੍ਹਾ ਸਕੱਤਰ ਨਿਯੁਕਤ ਕੀਤਾ ਹੈ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਦੇ ਕੇਸ 'ਚੋਂ ਬਰੀ

ਜੈਤੋ, 23 ਅਕਤੂਬਰ (ਭੋਲਾ ਸ਼ਰਮਾ)- ਐਡੀਸ਼ਨਲ ਸੈਸ਼ਨ ਜੱਜ ਫ਼ਰੀਦਕੋਟ ਰਜੇਸ਼ ਕੁਮਾਰ ਦੀ ਅਦਾਲਤ ਨੇ ਗੁਰਜੀਤ ਸਿੰਘ ਪੁੱਤਰ ਜ਼ੋਰਾ ਸਿੰਘ ਵਾਸੀ ਪਿੰਡ ਬਾਹਮਣ ਵਾਲਾ 1500 ਨਸ਼ੀਲੀਆਂ ਗੋਲੀਆਂ ਰੱਖਣ ਦੇ ਦੋਸ਼ ਤੋਂ ਮੁਕਤ ਕਰ ਦਿੱਤਾ ਹੈ | ਗੁਰਜੀਤ ਸਿੰਘ ਦੇ ਵਕੀਲ ਉਮਾ ...

ਪੂਰੀ ਖ਼ਬਰ »

ਹੈਰੋਇਨ ਸਮੇਤ ਵਿਅਕਤੀ ਗਿ੍ਫ਼ਤਾਰ

ਜੈਤੋ, 23 ਅਕਤੂਬਰ (ਗੁਰਚਰਨ ਸਿੰਘ ਗਾਬੜੀਆ)- ਸਥਾਨਕ ਪੁਲਿਸ ਨੇ 11 ਗ੍ਰਾਮ ਹੈਰੋਇਨ ਸਮੇਤ ਵਿਅਕਤੀ ਨੂੰ ਗਿ੍ਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ | ਥਾਣਾ ਜੈਤੋ ਦੇ ਐੱਸ. ਐੱਚ. ਓ. ਇੰਸਪੈਕਟਰ ਮੁਖਤਿਆਰ ਸਿੰਘ ਗਿੱਲ ਅਤੇ ਸੀ. ਆਈ. ਏ. ਸਟਾਫ਼ ਫ਼ਰੀਦਕੋਟ ਦੇ ਇੰਚਾਰਜ ਜਗਦੇਵ ...

ਪੂਰੀ ਖ਼ਬਰ »

ਹੈਰੋਇਨ ਸਮੇਤ ਗਿ੍ਫ਼ਤਾਰ

ਕੋਟਕਪੂਰਾ, 23 ਅਕਤੂਬਰ (ਮੋਹਰ ਸਿੰਘ ਗਿੱਲ)- ਨਸ਼ਿਆਂ ਿਖ਼ਲਾਫ਼ ਵਿੱਢੀ ਗਈ ਮੁਹਿੰਮ ਤਹਿਤ ਦਿਹਾਤੀ ਪੁਲਿਸ ਸਟੇਸ਼ਨ ਕੋਟਕਪੂਰਾ ਦੀ ਪੁਲਿਸ ਨੇ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰਕੇ ਉਸ ਵਿਰੁੱਧ ਮਾਮਲਾ ਦਰਜ ਕਰ ਲਿਆ ਹੈ | ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਸੀ. ਆਈ. ...

ਪੂਰੀ ਖ਼ਬਰ »

ਸਿੰਗਲ ਟਰੈਕ 'ਸ਼ੂਟਰ' ਦਾ ਪੋਸਟਰ ਜਾਰੀ

ਸਾਦਿਕ, 23 ਅਕਤੂਬਰ (ਗੁਰਭੇਜ ਸਿੰਘ ਚੌਹਾਨ)- ਮਿੱਠੀ ਅਤੇ ਸੁਰੀਲੀ ਆਵਾਜ਼ ਦੇ ਮਾਲਕ ਗਾਇਕ ਹਰਮਨ ਸਿੱਧੂ ਆਪਣਾ ਬਿਲਕੁਲ ਨਵਾਂ ਨਕੋਰ ਸਿੰਗਲ ਟਰੈਕ 'ਸ਼ੂਟਰ' ਲੈ ਕੇ ਇਕ ਵਾਰ ਸਰੋਤਿਆਂ ਦੀ ਕਚਹਿਰੀ 'ਚ ਪੇਸ਼ ਹੋਣ ਜਾ ਰਿਹਾ ਹੈ | ਇਸ ਗੀਤ ਦੇ ਪੋਸਟਰ ਨੂੰ ਅੱਜ ਸਾਦਿਕ ਦੇ ...

ਪੂਰੀ ਖ਼ਬਰ »

ਮੇਜਰ ਅਜਾਇਬ ਸਿੰਘ ਕਾਨਵੈਂਟ ਸਕੂਲ ਦੇ ਵਿਦਿਆਰਥੀ ਅੰਤਰਰਾਸ਼ਟਰੀ ਵਿਗਿਆਨ ਮੇਲੇ 'ਚ ਛਾਏ

ਪੰਜਗਰਾਈਾ ਕਲਾਂ, 23 ਅਕਤੂਬਰ (ਕੁਲਦੀਪ ਸਿੰਘ ਗੋਂਦਾਰਾ)- ਇੰਦਰਾ ਗਾਂਧੀ ਪ੍ਰਸ਼ਿਠਥਾਨ ਲਖਨਊ ਵਿਖੇ ਕਰਵਾਏ ਗਏ ਅੰਤਰਰਾਸ਼ਟਰੀ ਭਾਰਤੀ ਵਿਗਿਆਨ ਮੇਲੇ 2018 ਵਿਚ ਮੇਜਰ ਅਜਾਇਬ ਸਿੰਘ ਕਾਨਵੈਂਟ ਸਕੂਲ ਜਿਉਣਵਾਲਾ ਦੇ ਜਗਨੂਰ ਸਿੰਘ ਸੰਧੂ ਸਿੱਖਾਂਵਾਲਾ ਅਤੇ ਸੁਖਦੀਪ ...

ਪੂਰੀ ਖ਼ਬਰ »

ਬਹਿਬਲ ਕਲਾਂ ਸਕੂਲ ਦੇ ਖੇਡਾਂ 'ਚੋਂ ਜੇਤੂ ਰਹੇ ਬੱਚਿਆਂ ਨੂੰ ਕੀਤਾ ਸਨਮਾਨਿਤ

ਬਰਗਾੜੀ, 23 ਅਕਤੂਬਰ (ਲਖਵਿੰਦਰ ਸ਼ਰਮਾ)- ਸਰਕਾਰੀ ਹਾਈ ਸਕੂਲ ਬਹਿਬਲ ਕਲਾਂ ਦੇ ਬੱਚਿਆਂ ਨੇ ਜ਼ੋਨ ਅਤੇ ਜ਼ਿਲ੍ਹਾ ਪੱਧਰੀ ਖੇਡਾਂ ਵਿਚੋਂ ਅਹਿਮ ਸਥਾਨ ਹਾਸਿਲ ਕਰਕੇ ਚੈਂਪੀਅਨਸ਼ਿਪ ਜਿੱਤੀ ਹੈ | ਸਥਾਨ ਹਾਸਿਲ ਕਰਨ ਵਾਲੇ ਬੱਚਿਆਂ ਨੂੰ ਸਕੂਲ ਮੁਖੀ ਵਿਜੇ ਬਰਗਾੜੀ ਦੀ ...

ਪੂਰੀ ਖ਼ਬਰ »

ਬੱਸ ਦੀ ਫੇਟ ਵੱਜਣ ਨਾਲ ਪਿਓ ਦੀ ਮੌਤ, ਪੁੱਤਰ ਗੰਭੀਰ ਜ਼ਖ਼ਮੀ

ਜੈਤੋ, 23 ਅਕਤੂਬਰ (ਗੁਰਚਰਨ ਸਿੰਘ ਗਾਬੜੀਆ)- ਜੈਤੋ-ਕੋਟਕਪੂਰਾ ਰੋਡ 'ਤੇ ਸਥਿਤ ਪਿੰਡ ਅਜਿੱਤ ਗਿੱਲ ਦੇ ਨਜ਼ਦੀਕ ਇਕ ਨਿੱਜੀ ਬੱਸ ਚਾਲਕ ਵਲੋਂ ਮੋਟਰਸਾਈਕਲ ਨੂੰ ਫੇਟ ਮਾਰ ਦੇਣ ਕਰਨ ਮੋਟਰਸਾਈਕਲ ਚਾਲਕ ਦੀ ਮੌਤ ਹੋ ਗਈ ਜਦਕਿ ਉਸ ਦਾ ਪੁੱਤਰ ਗੰਭੀਰ ਰੂਪ ਵਿਚ ਜ਼ਖ਼ਮੀ ਹੋ ...

ਪੂਰੀ ਖ਼ਬਰ »

ਸ਼ਿਵਾਲਿਕ ਪਬਲਿਕ ਸਕੂਲ ਨੇ 5 ਤਗ਼ਮੇ ਜਿੱਤੇ

ਜੈਤੋ, 23 ਅਕਤੂਬਰ (ਭੋਲਾ ਸ਼ਰਮਾ)- ਜ਼ਿਲ੍ਹਾ ਪੱਧਰੀ ਦੋ ਰੋਜ਼ਾ ਐਥਲੈਟਿਕਸ ਮੀਟ ਵਿਚ ਜੈਤੋ ਜ਼ੋਨ ਤਰਫ਼ੋਂ ਹਿੱਸਾ ਲੈਂਦਿਆਂ ਸ਼ਿਵਾਲਿਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਜੈਤੋ ਦੇ ਹਿੱਸੇ 5 ਤਗਮੇ ਆਏ | ਜੇਤੂ ਖਿਡਾਰੀਆਂ ਨੂੰ ਸਨਮਾਨਿਤ ਕਰਨ ਲਈ ਹੋਏ ਸਮਾਗਮ ਦੌਰਾਨ ...

ਪੂਰੀ ਖ਼ਬਰ »

ਟਰੱਕ ਦੀ ਲਪੇਟ 'ਚ ਆਏ 3 ਵਿਅਕਤੀਆਂ 'ਚੋਂ 2 ਦੀ ਮੌਤ

ਫ਼ਰੀਦਕੋਟ, 23 ਅਕਤੂਬਰ (ਸਰਬਜੀਤ ਸਿੰਘ)- ਸਥਾਨਕ ਨੈਸ਼ਨਲ ਹਾਈਵੇਅ 'ਤੇ ਪਿੰਡ ਟਹਿਣਾ ਨਜ਼ਦੀਕ ਉਲਟ ਪਾਸੇ ਤੋਂ ਆ ਰਹੇ ਟਰੱਕ ਦੀ ਲਪੇਟ 'ਚ 3 ਵਿਅਕਤੀਆਂ ਦੇ ਆਉਣ ਦਾ ਮਾਮਲਾ ਸਾਹਮਣੇ ਆਇਆ ਹੈ, ਇਨ੍ਹਾਂ 'ਚੋਂ 2 ਦੀ ਮੌਤ ਹੋ ਗਈ ਅਤੇ ਇਕ ਦਾ ਇਲਾਜ ਸਥਾਨਕ ਗੁਰੂ ਗੋਬਿੰਦ ਸਿੰਘ ...

ਪੂਰੀ ਖ਼ਬਰ »

ਦੂਰ-ਦੁਰਾਡੇ ਬਦਲੀਆਂ ਵਿਰੁੱਧ ਅਧਿਆਪਕਾਂ ਵਲੋਂ ਰੋਸ ਪ੍ਰਦਰਸ਼ਨ

ਫ਼ਰੀਦਕੋਟ, 23 ਅਕਤੂਬਰ (ਸਰਬਜੀਤ ਸਿੰਘ)- ਜ਼ਿਲ੍ਹਾ ਫ਼ਰੀਦਕੋਟ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਵਿਚ ਕੰਮ ਕਰਦੇ ਈ. ਜੀ. ਐੱਸ. ਵਲੰਟੀਅਰ, ਐੱਸ. ਟੀ. ਆਰ. ਵਲੰਟੀਅਰ ਅਤੇ ਏ. ਆਈ. ਈ. ਵਲੰਟੀਅਰ ਜਿਨ੍ਹਾਂ ਨੂੰ ਮਹਿਕਮੇ ਵਲੋਂ ਸਿਰਫ਼ 5 ਹਜ਼ਾਰ ਰੁਪਏ ਉੱਕੀ-ਪੁੱਕੀ ਤਨਖਾਹ ...

ਪੂਰੀ ਖ਼ਬਰ »

ਸਰਕਾਰ ਦੇ ਆਦੇਸ਼ਾਂ ਨੂੰ ਛਿੱਕੇ ਟੰਗ ਕੇ ਸੱਤਾਧਾਰੀਆਂ ਦੇ ਚਹੇਤੇ ਚਲਾ ਰਹੇ ਨੇ ਟਰੱਕ ਯੂਨੀਅਨਾਂ

ਫ਼ਰੀਦਕੋਟ, 23 ਅਕਤੂਬਰ (ਸਰਬਜੀਤ ਸਿੰਘ)- ਸੂਬੇ ਦੀ ਕਾਂਗਰਸ ਸਰਕਾਰ ਵਲੋਂ ਸੱਤਾ 'ਚ ਆਉਂਦਿਆਂ ਹੀ ਸੂਬੇ 'ਚ ਟਰੱਕ ਯੂਨੀਅਨਾਂ ਖ਼ਤਮ ਕਰਨ ਸਬੰਧੀ ਨੋਟੀਫਿਕੇਸ਼ਨ ਜਾਰੀ ਕਰਦੇ ਹੋਏ ਸਮੁੱਚੇ ਪੰਜਾਬ ਦੀਆਂ ਟਰੱਕ ਯੂਨੀਅਨਾਂ ਨੂੰ ਭੰਗ ਕਰਨ ਦੇ ਆਦੇਸ਼ ਦਿੱਤੇ ਸਨ ਪਰ ...

ਪੂਰੀ ਖ਼ਬਰ »

ਬਾਗ਼ਬਾਨੀ ਵਿਭਾਗ ਨੇ ਜਾਗਰੂਕਤਾ ਕੈਂਪ ਲਗਾਇਆ

ਲੰਬੀ, 23 ਅਕਤੂਬਰ (ਸ਼ਿਵਰਾਜ ਸਿੰਘ ਬਰਾੜ)- 'ਮਿਸ਼ਨ ਤੰਦਰੁਸਤ ਪੰਜਾਬ' ਸਕੀਮ ਤਹਿਤ ਬਾਗ਼ਬਾਨੀ ਵਿਭਾਗ ਵਲੋਂ ਡਾ. ਨਰਿੰਦਰਜੀਤ ਸਿੰਘ ਸਿੱਧੂ ਸਹਾਇਕ ਡਾਇਰੈਕਟਰ ਬਾਗ਼ਬਾਨੀ ਸ੍ਰੀ ਮੁਕਤਸਰ ਸਾਹਿਬ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸੀਨੀਅਰ ਸੈਕੰਡਰੀ ਸਕੂਲ ਬਾਦਲ ਵਿਖੇ ...

ਪੂਰੀ ਖ਼ਬਰ »

ਭਾਰਤੀ ਵਾਲਮੀਕਿ ਧਰਮ ਸਮਾਜ (ਭਾਵਾਧਾਸ) ਦੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 23 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਭਾਰਤੀ ਵਾਲਮੀਕਿ ਧਰਮ ਸਮਾਜ (ਭਾਵਾਧਾਸ) ਦੀ ਮੀਟਿੰਗ ਰਾਸ਼ਟਰੀ ਸੰਚਾਲਕ ਵੀਰ ਓਮ ਪ੍ਰਕਾਸ਼ ਭੱਟੀ ਅਤੇ ਫ਼ਾਜ਼ਿਲਕਾ ਦੇ ਜ਼ਿਲ੍ਹਾ ਪ੍ਰਧਾਨ ਬੰਟੀ ਕਾਂਗੜਾ ਦੀ ਅਗਵਾਈ 'ਚ ਪਿੰਡ ਰੁਪਾਣਾ ਵਿਖੇ ਹੋਈ | ਇਸ ਸਮੇਂ ...

ਪੂਰੀ ਖ਼ਬਰ »

ਜਲ ਸਪਲਾਈ ਦੀ ਪਾਈਪ ਟੁੱਟੀ

ਕੋਟਕਪੂਰਾ, 23 ਅਕਤੂਬਰ (ਮੋਹਰ ਸਿੰਘ ਗਿੱਲ)- ਮੁਹੱਲਾ ਅਨੰਦ ਨਗਰ ਕੋਟਕਪੂਰਾ ਵਿਖੇ ਦਸਮੇਸ਼ ਪਬਲਿਕ ਸਕੂਲ ਨੂੰ ਜਾਣ ਵਾਲੀ ਮੁੱਖ ਸੜਕ 'ਤੇ ਵਾਟਰ ਸਪਲਾਈ ਦੀ ਪਾਈਪ ਟੁੱਟ ਜਾਣ ਕਾਰਨ ਇਸ ਵਿਚੋਂ ਪਾਣੀ ਬਹੁਤ ਜ਼ਿਆਦਾ ਨਿਕਲ ਰਿਹਾ ਹੈ | ਮੁਹੱਲਾ ਵਿਕਾਸ ਕਮੇਟੀ ਦੇ ਪ੍ਰਧਾਨ ...

ਪੂਰੀ ਖ਼ਬਰ »

ਮਿਸ਼ਨ ਤੰਦਰੁਸਤ ਪੰਜਾਬ ਤਹਿਤ ਖੇਡ ਮੁਕਾਬਲੇ ਕਰਵਾਏ

ਗੋਲੇਵਾਲਾ, 23 ਅਕਤੂਬਰ (ਅਮਰਜੀਤ ਬਰਾੜ)- ਮਿਸ਼ਨ ਤੰਦਰੁਸਤ ਪੰਜਾਬ ਤਹਿਤ ਪਿੰਡ ਗੋਲੇਵਾਲਾ ਦੇ ਮਹੰਤ ਸ਼ੇਰ ਸਿੰਘ ਖੇਡ ਸਟੇਡੀਅਮ ਵਿਚ ਵਿਦਿਆਰਥੀਆਂ ਦੇ ਖੇਡ ਮੁਕਾਬਲੇ ਕਰਵਾਏ ਗਏ | ਇਸ ਖੇਡ ਸਮਾਗਮ ਦਾ ਉਦਘਾਟਨ ਭੁਪਿੰਦਰ ਸਿੰਘ ਪਾਲੀ ਸੇਵਾ-ਮੁਕਤ ਸੁਪਰਡੈਂਟ ...

ਪੂਰੀ ਖ਼ਬਰ »

ਬਾਬਾ ਫਰੀਦ ਲਾਅ ਕਾਲਜ ਵਿਖੇ ਨਾਟਕ 'ਧੀਆਂ' ਦੀ ਸਫ਼ਲ ਪੇਸ਼ਕਾਰੀ

ਫ਼ਰੀਦਕੋਟ, 23 ਅਕਤੂਬਰ (ਜਸਵੰਤ ਸਿੰਘ ਪੁਰਬਾ)- ਬਾਬਾ ਫ਼ਰੀਦ ਲਾਅ ਕਾਲਜ ਵਿਖੇ ਰਾਜ ਧਾਲੀਵਾਲ ਪ੍ਰੋਡਕਸ਼ਨ ਵਲੋਂ ਖੇਡੇ ਗਏ ਨਾਟਕ 'ਧੀਆਂ' ਦੀ ਸਫਲ ਪੇਸ਼ਕਾਰੀ ਰਹੀ | ਨਾਟਕ ਜ਼ਰੀਏ ਇਹ ਸੰਦੇਸ਼ ਦਿੱਤਾ ਗਿਆ ਕਿ ਧੀਆਂ ਮੁੰਡਿਆ ਨਾਲੋਂ ਕਿਸੇ ਵੀ ਖੇਤਰ ਵਿਚ ਘੱਟ ਨਹੀਂ, ...

ਪੂਰੀ ਖ਼ਬਰ »

ਕਿਸਾਨ ਯੂਨੀਅਨ ਦੀ ਵਾੜਾਦਰਾਕਾ ਇਕਾਈ ਦੀ ਚੋਣ

ਕੋਟਕਪੂਰਾ, 23 ਅਕਤੂਬਰ (ਮੋਹਰ ਸਿੰਘ ਗਿੱਲ)- ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਬਲਾਕ ਕੋਟਕਪੂਰਾ ਦੇ ਪ੍ਰਧਾਨ ਸੁਖਮੰਦਰ ਸਿੰਘ ਢਿਲਵਾਂ ਦੀ ਅਗਵਾਈ ਹੇਠ ਪਿੰਡ ਇਕਾਈ ਵਾੜਾਦਰਾਕਾ ਦਾ ਗਠਨ ਕੀਤਾ ਗਿਆ, ਜਿਸ 'ਚ ਸਰਬਸੰਮਤੀ ਨਾਲ਼ ਪ੍ਰਧਾਨ ਬੂਟਾ ਸਿੰਘ, ਸੀਨੀਅਰ ...

ਪੂਰੀ ਖ਼ਬਰ »

ਪੰਜਾਬ ਪੱਧਰੀ ਖੇਡਾਂ 'ਚ ਐੱਸ. ਐੱਮ. ਡੀ. ਵਰਲਡ ਸਕੂਲ ਰਿਹਾ ਮੋਹਰੀ

ਫ਼ਰੀਦਕੋਟ, 23 ਅਕਤੂਬਰ (ਜਸਵੰਤ ਸਿੰਘ ਪੁਰਬਾ)- 64ਵੀਆਂ ਰਾਜ ਪੱਧਰੀ ਸਕੂਲ ਖੇਡਾਂ ਵਿਚ ਐੱਸ. ਐੱਮ. ਡੀ. ਵਰਲਡ ਸਕੂਲ ਸਕੂਲ ਕੋਟ ਸੁਖੀਆ ਦੇ ਖਿਡਾਰੀਆਂ ਨੇ ਇਨ੍ਹਾਂ ਖੇਡਾਂ ਵਿਚ ਸ਼ਾਨਦਾਰ ਜਿੱਤਾਂ ਪ੍ਰਾਪਤ ਕੀਤੀਆਂ | ਸਕੂਲ ਦੇ ਚੇਅਰਮੈਨ/ਡਾਇਰੈਕਟਰ ਰਾਜ ਥਾਪਰ ਨੇ ਦੱਸਿਆ ...

ਪੂਰੀ ਖ਼ਬਰ »

ਕੁਸ਼ਤੀਆਂ 'ਚ ਸਰਕਾਰੀ ਕੰਨਿਆ ਸਕੂਲ ਦੀਆਂ ਵਿਦਿਆਰਥਣਾਂ ਦੀ ਰਾਜ ਪੱਧਰ ਲਈ ਚੋਣ

ਫ਼ਰੀਦਕੋਟ, 23 ਅਕਤੂਬਰ (ਜਸਵੰਤ ਸਿੰਘ ਪੁਰਬਾ)- ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਫ਼ਰੀਦਕੋਟ ਦੀਆਂ ਵਿਦਿਆਰਥਣਾਂ ਨੇ ਕੁਸ਼ਤੀਆਂ ਲਈ ਰਾਜ ਪੱਧਰ ਦੇ ਮੁਕਾਬਲਿਆਂ ਲਈ ਕੀਤੀ ਗਈ ਚੋਣ ਵਿਚ ਭਾਗ ਲਿਆ | ਵੱਖ-ਵੱਖ ਭਾਰ ਵਰਗ 'ਚ ਸਕੂਲ ਦੀਆਂ 17 ਲੜਕੀਆਂ ਦੀ ਚੋਣ ਕੀਤੀ ...

ਪੂਰੀ ਖ਼ਬਰ »

ਪੱਖੀ ਕਲਾਂ ਸਕੂਲ 'ਚ ਸ਼ਹੀਦ ਦੇ ਪਰਿਵਾਰ ਦਾ ਕੀਤਾ ਸਨਮਾਨ

ਫ਼ਰੀਦਕੋਟ, 23 ਅਕਤੂਬਰ (ਹਰਮਿੰਦਰ ਸਿੰਘ ਮਿੰਦਾ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੱਖੀ ਕਲਾਂ ਵਿਖੇ ਸ਼ਹੀਦ ਗੁਰਤੇਜ ਸਿੰਘ ਪੁੱਤਰ ਜਸਵੰਤ ਸਿੰਘ ਪਿੰਡ ਭਾਗਥਲਾ ਕਲਾਂ ਦੇ ਭਰਾ ਇਕਬਾਲ ਸਿੰਘ ਨੂੰ ਪੁਲਿਸ ਵਿਭਾਗ ਵਲੋਂ ਵਕੀਲ ਸਿੰਘ ਸਬ-ਇੰਸਪੈਕਟਰ ਤੇ ਬਲਵਿੰਦਰ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਖਾਰਾ ਵਿਖੇ ਇਕੱਤਰਤਾ

ਕੋਟਕਪੂਰਾ, 23 ਅਕਤੂਬਰ (ਮੋਹਰ ਸਿੰਘ ਗਿੱਲ)- ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਬਲਾਕ ਕੋਟਕਪੂਰਾ ਦੀ ਇਕ ਇਕੱਤਰਤਾ ਪਿੰਡ ਖਾਰਾ ਵਿਖੇ ਹੋਈ | ਇਸ ਮੌਕੇ ਕੁਲਵਿੰਦਰ ਸਿੰਘ ਬੱਲੋ, ਸਿਮਰਜੀਤ ਸਿੰਘ ਬਰਾੜ ਘੁੱਦੂ ਵਾਲਾ, ਜ਼ਿਲ੍ਹਾ ਪ੍ਰਧਾਨ ਸੁਰਜੀਤ ਸਿੰਘ ਹਰੀਏ ਵਾਲਾ, ...

ਪੂਰੀ ਖ਼ਬਰ »

ਫ਼ਰੀਦਕੋਟ ਦੇ ਸਿਤਾਰੇ ਨੇ ਜਲੰਧਰ ਵਿਖੇ ਫੈਲਾਇਆ ਚਾਨਣ

ਫ਼ਰੀਦਕੋਟ, 23 ਅਕਤੂਬਰ (ਜਸਵੰਤ ਸਿੰਘ ਪੁਰਬਾ)- ਜੇਕਰ ਇਨਸਾਨ ਵਿਚ ਹੌਾਸਲਾ, ਦਿ੍ੜਤਾ, ਲਗਨ ਅਤੇ ਮਿਹਨਤ ਕਰਨ ਦਾ ਜਜ਼ਬਾ ਹੋਵੇ ਤਾਂ ਨੌਕਰੀ ਦਾ ਦਬਾਅ, ਘਰੇਲੂ ਜ਼ਿੰਮੇਵਾਰੀਆਂ, ਉਮਰ ਦੀਆਂ ਹੱਦਾਂ ਅਤੇ ਹੋਰ ਰੁਕਾਵਟਾਂ ਉਸ ਦੇ ਰਸਤੇ ਵਿਚ ਰੁਕਾਵਟ ਨਹੀਂ ਬਣ ਸਕਦੀਆਂ, ...

ਪੂਰੀ ਖ਼ਬਰ »

ਭਗਵਾਨ ਵਾਲਮੀਕਿ ਜੀ ਦਾ ਪ੍ਰਗਟ ਦਿਵਸ ਸ਼ਰਧਾ ਨਾਲ ਮਨਾਇਆ

ਸਾਦਿਕ, 23 ਅਕਤੂਬਰ (ਗੁਰਭੇਜ ਸਿੰਘ ਚੌਹਾਨ)- ਪੀ. ਐੱਸ. ਟੀ ਮੈਮੋਰੀਅਲ ਪਬਲਿਕ ਸਕੂਲ ਘੁੱਦੂਵਾਲਾ ਵਿਖੇ ਭਗਵਾਨ ਵਾਲਮੀਕਿ ਜੀ ਦਾ ਪ੍ਰਗਟ ਦਿਵਸ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਇਸ ਮੌਕੇ ਪ੍ਰਬੰਧਕ ਦਵਿੰਦਰ ਸਿੰਘ ਨੇ ਸ਼ਰਧਾਪੂਰਵਕ ਭਗਵਾਨ ਵਾਲਮੀਕ ਦੀ ਤਸਵੀਰ ...

ਪੂਰੀ ਖ਼ਬਰ »

ਅਸ਼ੋਕਾ ਸਕੂਲ ਦੇ ਸੰਸਥਾਪਕ ਓਮ ਪ੍ਰਕਾਸ਼ ਅਸ਼ੋਕਾ ਨਹੀਂ ਰਹੇ

ਕੋਟਕਪੂਰਾ, 23 ਅਕਤੂਬਰ (ਮੇਘਰਾਜ)- ਕੋਟਕਪੂਰਾ ਵਿਖੇ ਸਥਿਤ ਅਸ਼ੋਕਾ ਮਾਡਲ ਸੀਨੀਅਰ ਸੈਕੰਡਰੀ ਸਕੂਲ ਦੇ ਸੰਸਥਾਪਕ ਓਮ ਪ੍ਰਕਾਸ਼ ਅਸ਼ੋਕਾ ਦਾ ਅੱਜ ਬਿਮਾਰੀ ਕਾਰਨ ਦਿਹਾਂਤ ਹੋ ਗਿਆ | ਉਨ੍ਹਾਂ ਦਾ ਰਾਮ ਬਾਗ ਸ਼ਮਸ਼ਾਨਘਾਟ ਵਿਖੇ ਹਿੰਦੂ ਰੀਤੀ ਰਿਵਾਜਾਂ ਅਨੁਸਾਰ ...

ਪੂਰੀ ਖ਼ਬਰ »

ਦੀਪਕ ਜੈਤੋਈ ਮੰਚ ਨੇ ਕਵੀ ਦਰਬਾਰ ਕਰਵਾਇਆ

ਜੈਤੋ, 23 ਅਕਤੂਬਰ (ਭੋਲਾ ਸ਼ਰਮਾ)- ਦੀਪਕ ਜੈਤੋਈ ਮੰਚ ਜੈਤੋ ਵਲੋਂ ਸਜਾਈ ਗਈ ਕਾਵਿ-ਮਹਿਫ਼ਿਲ 'ਚ ਸ਼ਾਇਰਾਂ ਨੇ ਆਪਣੇ ਰਚਨਾਵਾਂ ਦਾ ਪਾਠ ਕੀਤਾ | ਸਥਾਨਕ ਪੈਨਸ਼ਨਰਜ਼ ਭਵਨ ਵਿਚ ਹੋਏ ਇਸ ਮੁਸ਼ਾਇਰੇ ਦੀ ਸ਼ੁਰੂਆਤ ਅੰਮਿ੍ਤਸਰ ਰੇਲ ਹਾਦਸੇ ਦੇ ਮਿ੍ਤਕਾਂ, ਗਾਇਕ ਟੋਜ਼ੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX