ਤਾਜਾ ਖ਼ਬਰਾਂ


ਪਤਨੀ 'ਤੇ ਗੋਲੀ ਚਲਾਉਣ ਦੇ ਮਾਮਲੇ ਵਿਚ ਡੀ.ਐਸ.ਪੀ ਅਤੁਲ ਸੋਨੀ ਦੀ ਜ਼ਮਾਨਤ ਦੀ ਅਰਜ਼ੀ ਖ਼ਾਰਜ
. . .  3 minutes ago
ਗਣਤੰਤਰ ਦਿਵਸ ਦੀ ਪਰੇਡ ਤੋਂ ਪਹਿਲਾ ਫੁੱਲ ਡਰੈੱਸ ਰੀਹਰਸਲ
. . .  6 minutes ago
ਨਵੀਂ ਦਿੱਲੀ, 23 ਜਨਵਰੀ - 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਹੋਣ ਵਾਲੀ ਪਰੇਡ ਤੋਂ ਪਹਿਲਾ ਅੱਜ ਰਾਜਪੱਥ 'ਤੇ ਫੁੱਲ ਡਰੈੱਸ ਰੀਹਰਸਲ ਕੀਤੀ...
ਪਾਕਿ ਅਦਾਲਤ ਨੇ 15 ਸਾਲਾ ਹਿੰਦੂ ਲੜਕੀ ਨੂੰ ਮਹਿਲਾ ਸੁਰੱਖਿਆ ਕੇਂਦਰ ਭੇਜਿਆ, ਜਬਰਦਸਤੀ ਨਿਕਾਹ ਲਈ ਕੀਤਾ ਗਿਆ ਸੀ ਅਗਵਾ
. . .  28 minutes ago
ਕਰਾਚੀ, 23 ਜਨਵਰੀ - ਇਕ 15 ਸਾਲਾ ਹਿੰਦੂ ਲੜਕੀ ਜਿਸ ਨੂੰ ਪਾਕਿਸਤਾਨ ਦੇ ਸਿੰਧ ਪ੍ਰਾਂਤ ਵਿਚ ਅਗਵਾ ਕਰਕੇ ਜ਼ਬਰਦਸਤੀ ਇਸਲਾਮ ਕਬੂਲ ਕਰਵਾਉਣ ਮਗਰੋਂ ਮੁਸਲਿਮ ਲੜਕੇ ਨਾਲ ਉਸ ਦਾ ਨਿਕਾਹ ਕੀਤਾ ਗਿਆ ਸੀ। ਇਸ ਮਾਮਲੇ ਵਿਚ ਕੋਰਟ ਦੇ ਆਦੇਸ਼ਾਂ 'ਤੇ ਲੜਕੀ...
ਆਨ ਡਿਊਟੀ ਸਾਹਿਤਕ ਸਮਾਗਮਾਂ ਵਿਚ ਹਿੱਸਾ ਲੈ ਸਕਣਗੇ ਅਧਿਆਪਕ -ਕ੍ਰਿਸ਼ਨ ਕੁਮਾਰ
. . .  36 minutes ago
ਐਸ.ਏ.ਐਸ ਨਗਰ, 23 ਜਨਵਰੀ (ਤਰਵਿੰਦਰ ਸਿੰਘ ਬੈਨੀਪਾਲ )-ਪੰਜਾਬ ਦੇ ਸਿੱਖਿਆ ਵਿਭਾਗ ਵਿਚ ਕੰਮ ਕਰਦੇ ਅਧਿਆਪਕ ਹੁਣ ਸਾਹਿਤਕ ਸਮਾਗਮ ਵਿਚ ਆਨ ਡਿਊਟੀ ਸ਼ਾਮਲ ਹੋ ਸਕਣਗੇ।। ਸਿੱਖਿਆ ਬੋਰਡ ਦੇ ਆਡੀਟੋਰੀਅਮ ਵਿਚ ਸਕੱਤਰ ਸਕੂਲ ਸਿੱਖਿਆ ਕ੍ਰਿਸ਼ਨ ਕੁਮਾਰ...
ਰਾਜਸਥਾਨ ਤੋਂ ਪਾਣੀ ਦੇ ਪੈਸੇ ਨਹੀਂ ਲਏ ਜਾ ਸਕਦੇ - ਮੁੱਖ ਮੰਤਰੀ ਕੈਪਟਨ
. . .  44 minutes ago
ਚੰਡੀਗੜ੍ਹ, 23 ਜਨਵਰੀ (ਗੁਰਿੰਦਰ ਸਿੰਘ) - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੱਡਾ ਬਿਆਨ ਦਿੰਦੇ ਹੋਏ ਕਿਹਾ ਹੈ ਕਿ ਪੰਜਾਬ ਰਾਜਸਥਾਨ ਤੋਂ ਪਾਣੀ ਦੇ ਬਦਲੇ ਪੈਸੇ ਨਹੀਂ ਲੈ ਸਕਦਾ। ਕਿਉਂਕਿ ਜਦੋਂ ਰਾਜਸਥਾਨ ਦੇ ਨਾਲ ਸਮਝੌਤਾ ਹੋਇਆ ਸੀ ਤਾਂ ਉਸ ਵਕਤ ਇਹ ਫ਼ੈਸਲਾ...
ਅਜਿਹਾ ਕਿਹੜਾ ਪਾਕਿਸਤਾਨੀ ਕ੍ਰਿਕਟਰ ਜੋ ਭਾਰਤੀ ਟੀਮ ਦੀ ਪ੍ਰਸੰਸਾ ਨਾ ਕਰਦਾ ਹੋਵੇ - ਸ਼ੋਇਬ ਅਖ਼ਤਰ
. . .  about 1 hour ago
ਨਵੀਂ ਦਿੱਲੀ, 23 ਜਨਵਰੀ - ਪਾਕਿਸਤਾਨ ਦੇ ਸਾਬਕਾ ਕ੍ਰਿਕਟ ਖਿਡਾਰੀ ਤੇ ਤੇਜ਼ ਗੇਂਦਬਾਜ਼ ਸ਼ੋਇਬ ਅਖ਼ਤਰ ਜੋ ਅਕਸਰ ਭਾਰਤੀ ਕ੍ਰਿਕਟ ਦੀ ਪ੍ਰਸੰਸਾ ਕਰਦੇ ਹਨ। ਇਸ ਵਿਚਕਾਰ ਉਨ੍ਹਾਂ ਨੇ ਭਾਰਤ ਦੇ ਸਾਬਕਾ ਬੱਲੇਬਾਜ਼ ਵਰਿੰਦਰ ਸਹਿਵਾਗ 'ਤੇ ਜ਼ੋਰਦਾਰ ਤੰਜ ਕੱਸਦੇ ਹੋਏ ਕਿਹਾ ਹੈ ਕਿ ਵਰਿੰਦਰ...
ਬਠਿੰਡਾ ਜੇਲ੍ਹ ਵਿਚੋਂ ਮੋਬਾਈਲ ਫ਼ੋਨ ਮਿਲਣੇ ਲਗਾਤਾਰ ਜਾਰੀ
. . .  1 minute ago
ਬਠਿੰਡਾ, 23 ਜਨਵਰੀ (ਨਾਇਬ ਸਿੱਧੂ) - ਕੇਂਦਰੀ ਜੇਲ੍ਹ ਬਠਿੰਡਾ ਵਿਚ ਕੈਦੀਆਂ ਕੋਲੋਂ ਮੋਬਾਈਲ ਮਿਲਣ ਦਾ ਮਾਮਲਾ ਲਗਾਤਾਰ ਜਾਰੀ ਹੈ। ਜਦ ਤੋਂ ਜੇਲ੍ਹ ਵਿਚ ਸੀ ਆਰ ਪੀ ਐਫ ਤਾਇਨਾਤ ਕੀਤੀ ਗਈ ਹੈ ਤਾਂ ਜੇਲ੍ਹ ਦੇ ਕੈਦੀਆਂ, ਹਵਾਲਾਤੀਆਂ ਕੋਲੋਂ ਲਗਾਤਾਰ ਮੋਬਾਈਲ ਬਰਾਮਦ...
ਲੁਧਿਆਣਾ 'ਚ 10 ਕਰੋੜ ਦੀ ਹੈਰੋਇਨ ਬਰਾਮਦ, 4 ਨੌਜਵਾਨ ਕਾਬੂ
. . .  about 2 hours ago
ਲੁਧਿਆਣਾ, 23 ਜਨਵਰੀ (ਪਰਮਿੰਦਰ ਸਿੰਘ ਅਹੂਜਾ) - ਐਸ.ਟੀ.ਐਫ. ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ 4 ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ 10 ਕਰੋੜ ਰੁਪਏ ਦੇ ਮੁੱਲ ਦੀ ਹੈਰੋਇਨ ਬਰਾਮਦ ਕੀਤੀ ਹੈ। ਇੰਚਾਰਜ ਹਰਬੰਸ ਸਿੰਘ ਮੁਤਾਬਿਕ...
ਅਸਮ 'ਚ 644 ਅੱਤਵਾਦੀਆਂ ਵੱਲੋਂ ਆਤਮ ਸਮਰਪਣ
. . .  about 2 hours ago
ਗੁਹਾਟੀ, 23 ਜਨਵਰੀ - ਅਸਮ ਦੇ ਮੁੱਖ ਮੰਤਰੀ ਸਰਬ ਨੰਦਾ ਸੋਨੋਵਾਲ ਤੇ ਚੋਟੀ ਦੇ ਫ਼ੌਜ ਤੇ ਪੁਲਿਸ ਅਧਿਕਾਰੀਆਂ ਦੀ ਮੌਜੂਦਗੀ ਵਿਚ ਅੱਜ 644 ਅੱਤਵਾਦੀ ਲੀਡਰਾਂ ਤੇ ਕਾਡਰਾਂ ਵੱਲੋਂ ਹਥਿਆਰਾਂ ਸਮੇਤ ਆਤਮ ਸਮਰਪਣ ਕਰ ਦਿੱਤਾ ਗਿਆ। ਇਹ ਅੱਤਵਾਦੀ ਉਲਫਾ ਤੇ ਐਨ...
ਅਕਾਲੀ ਦਲ ਸੁਤੰਤਰ 26 ਜਨਵਰੀ ਨੂੰ ਕਰੇਗਾ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ
. . .  about 3 hours ago
ਨਾਭਾ, 23 ਜਨਵਰੀ (ਕਰਮਜੀਤ ਸਿੰਘ) - ਅਕਾਲੀ ਦਲ ਸੁਤੰਤਰ ਦੀ ਇੱਕ ਵਿਸ਼ੇਸ਼ ਬੈਠਕ ਪਾਰਟੀ ਦੇ ਮੁੱਖ ਦਫ਼ਤਰ ਪਾਰਟੀ ਦੇ ਕੌਮੀ ਪ੍ਰਧਾਨ ਪਰਮਜੀਤ ਸਿੰਘ ਸਹੌਲੀ ਦੀ ਅਗਵਾਈ ਹੇਠ ਹੋਈ। ਇਸ ਬੈਠਕ ਵਿਚ ਸਰਬਸੰਮਤੀ ਨਾਲ ਫ਼ੈਸਲਾ ਕੀਤਾ ਗਿਆ ਕਿ ਅਕਾਲੀ ਦਲ ਸੁਤੰਤਰ...
ਸੁਭਾਸ਼ ਚੰਦਰ ਬੋਸ ਦਾ 124ਵਾਂ ਜਨਮ ਦਿਨ ਮਨਾਇਆ
. . .  about 3 hours ago
ਅੰਮ੍ਰਿਤਸਰ, 23 ਜਨਵਰੀ (ਜਸਵੰਤ ਸਿੰਘ ਜੱਸ)ਆਜ਼ਾਦ ਹਿੰਦ ਫ਼ੌਜ ਦੇ ਬਾਨੀ ਨੇਤਾ ਜੀ ਸੁਭਾਸ਼ ਚੰਦਰ ਬੋਸ ਦਾ ਜਨਮ 124ਵਾਂ ਜਨਮ ਦਿਨ ਅੱਜ ਆਜ਼ਾਦ ਹਿੰਦ ਫ਼ੌਜ ਸਕਸੈਸਰਜ਼ ਐਸੋਸੀਏਸ਼ਨ ਵੱਲੋਂ ਉਤਸ਼ਾਹ ਨਾਲ ਮਨਾਇਆ ਗਿਆ। ਐਸੋ: ਦੇ ਪ੍ਰਧਾਨ ਮਨੋਹਰ ਸਿੰਘ ਸੈਣੀ ਦੀ...
ਰਵੀਨਾ ਟੰਡਨ ਅਤੇ ਫਰਾਹ ਖਾਨ ਨੂੰ ਹਾਈ ਕੋਰਟ ਵੱਲੋਂ ਰਾਹਤ
. . .  about 3 hours ago
ਅਜਨਾਲਾ, 23 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ) - ਬਾਲੀਵੁੱਡ ਅਭਿਨੇਤਰੀ ਰਵੀਨਾ ਟੰਡਨ, ਫਰਾਹ ਖਾਨ ਅਤੇ ਭਾਰਤੀ ਸਿੰਘ ਖਿਲਾਫ਼ ਇਸਾਈ ਭਾਈਚਾਰੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਭੜਕਾਉਣ ਦੇ ਦੋਸ਼ 'ਚ ਦਰਜ ਮੁਕੱਦਮੇ ਸਬੰਧੀ ਮਾਨਯੋਗ ਹਾਈਕੋਰਟ ਵੱਲੋਂ ਰਵੀਨਾ ਟੰਡਨ...
ਬੈਂਸ ਭਰਾਵਾਂ ਨੂੰ ਨਹੀਂ ਮਿਲਿਆ ਸਰਬ ਪਾਰਟੀ ਮੀਟਿੰਗ ਦਾ ਸੱਦਾ
. . .  about 3 hours ago
ਅਜਨਾਲਾ, 23 ਜਨਵਰੀ (ਗੁਰਪ੍ਰੀਤ ਸਿੰਘ ਢਿਲੋਂ) - ਸਰਬ ਪਾਰਟੀ ਮੀਟਿੰਗ ਵਿਚ ਬੈਂਸ ਭਰਾਵਾਂ ਨੂੰ ਸੱਦਾ ਨਹੀਂ ਦਿੱਤਾ ਗਿਆ। ਪੰਜਾਬ ਭਵਨ ਚੰਡੀਗੜ੍ਹ ਵਿਚ ਸਰਬ ਪਾਰਟੀ ਮੀਟਿੰਗ ਚੱਲ ਰਹੀ ਹੈ। ਪੰਜਾਬ ਭਵਨ ਦੇ ਬਾਹਰ ਪੁੱਜੇ ਸਿਮਰਜੀਤ ਸਿੰਘ ਬੈਂਸ ਨੂੰ ਪੁਲਿਸ ਵੱਲੋਂ ਰੋਕ ਦਿੱਤਾ ਗਿਆ। ਜਿਸ...
ਨਿਰਭੈਆ ਦੇ ਦੋਸ਼ੀਆਂ ਤੋਂ ਜੇਲ੍ਹ ਪ੍ਰਸ਼ਾਸਨ ਨੇ ਪੁੱਛੀ ਅੰਤਿਮ ਇੱਛਾ
. . .  about 4 hours ago
ਨਵੀਂ ਦਿੱਲੀ, 23 ਜਨਵਰੀ - ਨਿਰਭੈਆ ਜਬਰ ਜਨਾਹ ਮਾਮਲੇ ਵਿਚ ਚਾਰਾਂ ਦੋਸ਼ੀਆਂ ਦੀ ਫਾਂਸੀ ਦੀ ਤਿਆਰੀ ਸ਼ੁਰੂ ਹੋ ਗਈ ਹੈ। ਤਿਹਾੜ ਜੇਲ੍ਹ ਪ੍ਰਸ਼ਾਸਨ ਨੇ ਦੋਸ਼ੀਆਂ ਨੂੰ ਨੋਟਿਸ ਜਾਰੀ ਕਰਕੇ ਉਨ੍ਹਾਂ ਦੀ ਅੰਤਿਮ ਇੱਛਾ ਬਾਰੇ ਵਿਚ ਪੁੱਛਿਆ ਹੈ। ਜੇਲ੍ਹ ਪ੍ਰਸ਼ਾਸਨ ਨੇ ਦੋਸ਼ੀਆਂ...
ਆਮ ਆਦਮੀ ਪਾਰਟੀ ਵੱਲੋਂ ਨਗਰ ਕੌਂਸਲ ਨਾਭਾ ਦੇ ਖਿਲਾਫ ਦਿੱਤਾ ਗਿਆ ਰੋਸ ਧਰਨਾ
. . .  about 4 hours ago
ਨਾਭਾ, 23 ਜਨਵਰੀ (ਕਰਮਜੀਤ ਸਿੰਘ) - ਆਮ ਆਦਮੀ ਪਾਰਟੀ ਵੱਲੋਂ ਪਾਰਟੀ ਦੇ ਹਲਕਾ ਮੁਖੀ ਗੁਰਦੇਵ ਸਿੰਘ ਮਾਨ ਅਤੇ ਜ਼ਿਲ੍ਹਾ ਪ੍ਰਧਾਨ ਜੱਸੀ ਸੋਹੀਆਂ ਵਾਲਾ ਦੀ ਅਗਵਾਈ ਵਿਚ ਨਗਰ ਕੌਂਸਲ ਨਾਭਾ ਦੇ ਖਿਲਾਫ ਇਕ ਵਿਸ਼ਾਲ ਰੋਸ ਧਰਨਾ ਸਥਾਨਕ ਅਲਹੌਰਾਂ ਗੇਟ ਵਿਖੇ ਦਿੱਤਾ ਗਿਆ...
ਪਟਿਆਲਾ 'ਚ ਆਪਣੀਆਂ ਮੰਗਾਂ ਨੂੰ ਲੈ ਕੇ 8 ਲੋਕ ਪਾਣੀ ਵਾਲੀ ਟੈਂਕੀ 'ਤੇ ਚੜ੍ਹੇ
. . .  about 4 hours ago
ਪਰਿਵਾਰ ਦੇ ਤਿੰਨ ਜੀਆਂ ਦਾ ਕਤਲ ਕਰਨ ਮਗਰੋਂ ਪਤੀ ਵਲੋਂ ਖੁਦਕੁਸ਼ੀ ਦੀ ਕੋਸ਼ਿਸ਼
. . .  about 2 hours ago
ਸਵਾਈਨ ਫਲੂ ਨੂੰ ਲੈ ਕੇ ਸਿਹਤ ਵਿਭਾਗ ਹੋਇਆ ਚੌਕਸ
. . .  about 4 hours ago
ਕੰਗਨਾ ਰਾਣੌਤ ਨੇ ਉੱਘੀ ਵਕੀਲ 'ਤੇ ਕੀਤੀ ਵਿਵਾਦਗ੍ਰਸਤ ਟਿੱਪਣੀ
. . .  about 4 hours ago
ਅਜਿਹੀ ਸਜ਼ਾ ਦੇਵਾਂਗਾ ਕਿ ਆਉਣ ਵਾਲੀਆਂ ਪੀੜੀਆਂ ਯਾਦ ਰੱਖਣਗੀਆਂ - ਯੋਗੀ
. . .  about 5 hours ago
ਨਿੱਜੀ ਕੰਪਨੀ ਦੀ ਬੱਸ ਨਾਲ ਟਕਰਾ ਕੇ ਪਲਟੀ ਸਕੂਲ ਦੀ ਬੱਸ, 6 ਬੱਚੇ ਜ਼ਖਮੀ
. . .  about 5 hours ago
ਕੋਲਕਾਤਾ : ਭਾਜਪਾ ਦੇ ਸੰਸਦ ਮੈਂਬਰ ਸਵਪਨ ਦਾਸਗੁਪਤਾ ਦੇ ਖ਼ਿਲਾਫ਼ ਲੋਕਾਂ ਨੇ ਕੀਤਾ ਪ੍ਰਦਰਸ਼ਨ
. . .  about 6 hours ago
ਮਾਓਵਾਦੀਆਂ ਨੇ ਸੜਕ ਨਿਰਮਾਣ ਦੇ ਕੰਮ 'ਚ ਲੱਗੇ ਵਾਹਨਾਂ ਨੂੰ ਕੀਤਾ ਅੱਗ ਹਵਾਲੇ
. . .  about 7 hours ago
ਇੰਫਾਲ ਦੇ ਨਾਗਮਪਾਲ ਰਿਮਜ਼ ਰੋਡ 'ਤੇ ਹੋਇਆ ਧਮਾਕਾ
. . .  about 7 hours ago
ਅੱਜ ਦਾ ਵਿਚਾਰ
. . .  about 8 hours ago
ਦੋ ਮੋਟਰਸਾਈਕਲ ਦੀ ਆਹਮਣੇ ਸਾਹਮਣੇ ਟੱਕਰ 'ਚਂ ਇੱਕ ਦੀ ਮੌਤ
. . .  1 day ago
ਪਨ ਬੱਸ ਖੜ੍ਹੇ ਟਰਾਲੇ ਨਾਲ ਟਕਰਾਈ ,15 ਜ਼ਖ਼ਮੀ
. . .  1 day ago
ਚੋਰੀ ਕੀਤੀਆਂ 15 ਲਗਜ਼ਰੀ ਗੱਡੀਆਂ ਸਮੇਤ ਇਕ ਵਿਅਕਤੀ ਕਾਬੂ, 6 ਫ਼ਰਾਰ
. . .  1 day ago
ਰੇਲ ਗੱਡੀ ਅੱਗੇ ਲੇਟ ਕੇ ਬਜ਼ੁਰਗ ਨੇ ਕੀਤੀ ਖ਼ੁਦਕੁਸ਼ੀ
. . .  1 day ago
15 ਸਾਲ ਪੁਰਾਣੇ 3 ਪਹੀਆ ਵਾਹਨ ਬਦਲੇ ਜਾਣਗੇ ਇਲੈਕਟ੍ਰਿਕ/ਸੀ.ਐਨ.ਜੀ 3 ਪਹੀਆ ਵਾਹਨਾਂ 'ਚ - ਪੰਨੂ
. . .  1 day ago
ਤਿੰਨ ਜਣਿਆਂ ਸਮੇਤ ਰਾਜਸਥਾਨ ਫੀਡਰ (ਨਹਿਰ) 'ਚ ਡਿੱਗੀ ਕਾਰ
. . .  1 day ago
ਬੀ.ਡੀ.ਪੀ.ਓ ਮੋਰਿੰਡਾ 10000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
. . .  1 day ago
ਮਾਰਕੀਟ ਕਮੇਟੀ ਮਲੌਦ ਦੇ ਚੇਅਰਮੈਨ ਤੇ ਉਪ-ਚੇਅਰਮੈਨ ਨੇ ਸੰਭਾਲਿਆ ਅਹੁਦਾ
. . .  1 day ago
ਗਣਤੰਤਰ ਦਿਵਸ ਪਰੇਡ ਦੀ ਰਿਹਰਸਲ ਦੇ ਚੱਲਦਿਆਂ ਇੱਕ ਟਰੇਨ ਰੱਦ, 7 ਦੇ ਰੂਟ ਬਦਲੇ
. . .  1 day ago
ਯਾਤਰੀ ਵੱਲੋਂ ਐਮਰਜੈਂਸੀ ਲਾਈਟ ਦੀ ਬੈਟਰੀ 'ਚ ਲੁਕਾ ਕੇ ਲਿਆਂਦਾ 1.1 ਕਰੋੜ ਦਾ ਸੋਨਾ ਬਰਾਮਦ
. . .  1 day ago
ਪੁੱਛਾਂ ਦੇਣ ਵਾਲੇ ਜਬਰ ਜਨਾਹੀ ਬਾਬੇ ਨੂੰ ਹੋਈ 7 ਸਾਲ ਦੀ ਕੈਦ
. . .  1 day ago
ਲੰਡਨ 'ਚ ਕਤਲ ਨੌਜਵਾਨ ਹਰਿੰਦਰ ਦੇ ਪਰਿਵਾਰ ਨਾਲ ਦੁੱਖ ਵੰਡਾਉਣ ਲਈ ਉਸ ਦੇ ਘਰ ਪਹੁੰਚੇ ਹਰਿੰਦਰਪਾਲ ਚੰਦੂਮਾਜਰਾ
. . .  1 day ago
ਗਣਤੰਤਰ ਦਿਵਸ ਨੂੰ ਲੈ ਕੇ ਪੁਲਿਸ ਨੇ ਸਰਹੱਦੀ ਖੇਤਰ 'ਚ ਵਧਾਈ ਚੌਕਸੀ
. . .  1 day ago
ਇੰਟਰਪੋਲ ਨੇ ਨਿਤਿਆਨੰਦ ਵਿਰੁੱਧ ਜਾਰੀ ਕੀਤਾ 'ਬਲੂ ਨੋਟਿਸ'
. . .  about 1 hour ago
ਕਾਰ ਨੇ ਖੜ੍ਹੇ ਟਰੱਕ ਨੂੰ ਮਾਰੀ ਟੱਕਰ, ਦੋ ਲੋਕਾਂ ਦੀ ਮੌਤ
. . .  about 1 hour ago
ਗੈਸ ਵੈਲਡਿੰਗ ਦੀ ਟੈਂਕੀ ਫਟਣ ਕਾਰਨ ਧਮਾਕਾ, ਇੱਕ ਜ਼ਖ਼ਮੀ
. . .  about 1 hour ago
ਅਕਾਲੀ ਦਲ ਦੀ ਰੈਲੀ ਨੂੰ ਕੇ ਭਾਈ ਲੌਂਗੋਵਾਲ ਦੀ ਅਗਵਾਈ ਹੇਠ ਅਕਾਲੀ ਵਰਕਰਾਂ ਦੀ ਬੈਠਕ
. . .  about 1 hour ago
ਆਪਣੀਆਂ ਮੰਗਾਂ ਨੂੰ ਲੈ ਕੇ ਜੰਗਲਾਤ ਕਾਮਿਆਂ ਨੇ ਨਾਭਾ ਵਿਖੇ ਲਾਇਆ ਧਰਨਾ
. . .  17 minutes ago
ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਵਲੋਂ ਨਿਰਮਾਣ ਅਧੀਨ ਸ਼ਾਹਪੁਰ ਕੰਢੀ ਡੈਮ ਦਾ ਦੌਰਾ
. . .  29 minutes ago
ਗੈਂਗਸਟਰ ਸੁਖਪ੍ਰੀਤ ਸਿੰਘ ਬੁੱਢਾ ਨੂੰ ਅਦਾਲਤ 'ਚ ਕੀਤਾ ਗਿਆ ਪੇਸ਼
. . .  45 minutes ago
ਅਵੰਤੀਪੋਰਾ 'ਚ ਮੁਠਭੇੜ ਦੌਰਾਨ ਇੱਕ ਅੱਤਵਾਦੀ ਢੇਰ
. . .  about 1 hour ago
ਕੋਰੋਨਾ ਵਾਇਰਸ ਦੇ ਮੱਦੇਨਜ਼ਰ ਰਾਜਾਸਾਂਸੀ ਹਵਾਈ ਅੱਡੇ 'ਤੇ ਸਿਹਤ ਵਿਭਾਗ ਵਲੋਂ ਅਲਰਟ ਜਾਰੀ
. . .  about 1 hour ago
ਨਸ਼ੇ ਦੇ ਓਵਰਡੋਜ਼ ਦਾ ਕਾਰਨ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ, ਨੌਜਵਾਨ ਦੇ ਦੂਜੇ ਸਾਥੀ ਦੀ ਹਾਲਤ ਗੰਭੀਰ
. . .  about 1 hour ago
ਸ੍ਰੀ ਦਰਬਾਰ ਸਾਹਿਬ ਦੇ ਰਸਤੇ 'ਚ ਲਾਏ ਬੁੱਤਾਂ ਦੇ ਮਾਮਲੇ 'ਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਸਬ-ਕਮੇਟੀ ਗਠਿਤ
. . .  about 1 hour ago
ਅਵੰਤੀਪੋਰਾ 'ਚ ਮੁੜ ਸ਼ੁਰੂ ਹੋਈ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 8 ਕੱਤਕ ਸੰਮਤ 550

ਮੋਗਾ

ਖਾਧ ਪਦਾਰਥਾਂ 'ਚ ਮਿਲਾਵਟਖੋਰੀ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ-ਸੰਦੀਪ ਹੰਸ

ਮੋਗਾ, 23 ਅਕਤੂਬਰ (ਗੁਰਤੇਜ ਸਿੰਘ)-ਖਾਧ ਪਦਾਰਥਾਂ 'ਚ ਮਿਲਾਵਟ ਖੋਰੀ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਤੇ ਮਿਲਾਵਟਖੋਰੀ ਕਰਨ ਵਾਲੇ ਕਿਸੇ ਵੀ ਦੁਕਾਨਦਾਰ/ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ | ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਸੰਦੀਪ ਹੰਸ ਨੇ ਅੱਜ ਮੀਟਿੰਗ ਹਾਲ ਵਿਖੇ ਜ਼ਿਲ੍ਹੇ ਦੇ ਵੱਖ-ਵੱਖ ਸ਼ਹਿਰਾਂ/ਕਸਬਿਆਂ ਤੋਂ ਆਏ ਹਲਵਾਈ ਐਸੋਸੀਏਸ਼ਨਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ | ਇਸ ਮੌਕੇ ਉਨ੍ਹਾਂ ਨਾਲ ਸਹਾਇਕ ਕਮਿਸ਼ਨਰ (ਜ਼) ਲਾਲ ਵਿਸ਼ਵਾਸ ਬੈਸ, ਸਹਾਇਕ ਕਮਿਸ਼ਨਰ ਫੂਡ ਸੇਫ਼ਟੀ ਹਰਪ੍ਰੀਤ ਕੌਰ ਅਤੇ ਫੂਡ ਸੇਫ਼ਟੀ ਇੰਸਪੈਕਟਰ ਅਭੀਨਵ ਖੋਸਲਾ ਵੀ ਮੌਜੂਦ ਸਨ | ਮੀਟਿੰਗ ਨੂੰ ਸੰਬੋਧਨ ਕਰਦਿਆਂ ਸੰਦੀਪ ਹੰਸ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ 'ਤੰਦਰੁਸਤ ਪੰਜਾਬ ਮਿਸ਼ਨ' ਤਹਿਤ ਆਮ ਲੋਕਾਂ ਲਈ ਖਾਧ ਪਦਾਰਥਾਂ ਦੀ ਗੁਣਵੱਤਾ ਨੂੰ ਯਕੀਨੀ ਬਣਾਉਣ ਦੇ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ | ਉਨ੍ਹਾਂ ਜ਼ਿਲ੍ਹੇ ਦੇ ਹਲਵਾਈਆਂ/ਦੁਕਾਨਦਾਰਾਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਉਹ ਲੋਕਾਂ ਨੂੰ ਮਿਲਾਵਟ ਰਹਿਤ ਅਤੇ ਮਿਆਰੀ ਖਾਧ ਪਦਾਰਥ ਮੁਹੱਈਆ ਕਰਵਾਉਣੇ ਯਕੀਨੀ ਬਣਾਉਣ ਤਾਂ ਜੋ ਕਿਸੇ ਦੀ ਸਿਹਤ ਨਾਲ ਖਿਲਵਾੜ ਨਾ ਹੋ ਸਕੇ | ਮੀਟਿੰਗ 'ਚ ਸਹਾਇਕ ਕਰ ਤੇ ਆਬਕਾਰੀ ਕਮਿਸ਼ਨਰ ਜਗਤਾਰ ਸਿੰਘ, ਡੀ.ਐਸ.ਪੀ. ਸਤਪਾਲ ਸਿੰਘ, ਡਿਪਟੀ ਡਾਇਰੈਕਟਰ ਡੇਅਰੀ ਨਿਰਵੈਰ ਸਿੰਘ ਬਰਾੜ ਅਤੇ ਵੱਖ-ਵੱਖ ਸ਼ਹਿਰਾਂ/ਕਸਬਿਆਂ ਤੋਂ ਹਲਵਾਈ ਐਸੋਸੀਏਸ਼ਨਾਂ ਦੇ ਨੁਮਾਇੰਦੇ ਆਦਿ ਹਾਜ਼ਰ ਸਨ |

ਪੰਜਾਬ ਕੋ-ਐਜੂਕੇਸ਼ਨ ਸੀਨੀਅਰ ਸੈਕੰਡਰੀ ਸਕੂਲ ਵਿਖੇ ਇੰਟਰ ਹਾਊਸ ਮੁਕਾਬਲੇ ਸਮਾਪਤ

ਬਾਘਾ ਪੁਰਾਣਾ, 23 ਅਕਤੂਬਰ (ਬਲਰਾਜ ਸਿੰਗਲਾ)-ਪੰਜਾਬ ਕੋ ਐਜੂਕੇਸ਼ਨ ਸੀਨੀ. ਸੈਕੰ. ਸਕੂਲ ਵਿਖੇ ਪਿ੍ੰਸੀਪਲ ਗੁਰਦੇਵ ਸਿੰਘ, ਡਾਇਰੈਕਟਰ ਸੰਦੀਪ ਮਹਿਤਾ ਤੇ ਸਾਇੰਸ ਕੋਆਰਡੀਨੇਟਰ ਮੁਕੇਸ਼ ਅਰੋੜਾ ਦੀ ਰਹਿਨੁਮਾਈ ਹੇਠ ਤਿੰਨ ਰੋਜ਼ਾ ਇੰਟਰ ਹਾਊਸ ਮੁਕਾਬਲੇ ਕਰਵਾਏ ਗਏ | ...

ਪੂਰੀ ਖ਼ਬਰ »

40 ਲੀਟਰ ਲਾਹਣ ਬਰਾਮਦ-ਦੋਸ਼ੀ ਫ਼ਰਾਰ

ਨਿਹਾਲ ਸਿੰਘ ਵਾਲਾ, 23 ਅਕਤੂਬਰ (ਪਲਵਿੰਦਰ ਸਿੰਘ ਟਿਵਾਣਾ)-ਥਾਣਾ ਨਿਹਾਲ ਸਿੰਘ ਵਾਲਾ ਦੇ ਪਿੰਡ ਰੌਾਤਾ 'ਚ ਪੁਲਿਸ ਪਾਰਟੀ ਨੇ ਇਕ ਵਿਅਕਤੀ ਦੇ ਘਰੋਂ 40 ਲੀਟਰ ਲਾਹਣ ਬਰਾਮਦ ਕਰਨ 'ਚ ਸਫਲਤਾ ਹਾਸਲ ਕੀਤੀ ਹੈ | ਪੁਲਿਸ ਸੂਤਰਾਂ ਅਨੁਸਾਰ ਸਹਾਇਕ ਥਾਣੇਦਾਰ ਚਮਕੌਰ ਸਿੰਘ ਦੀ ...

ਪੂਰੀ ਖ਼ਬਰ »

32 ਸਾਲਾ ਵਿਅਕਤੀ ਦੀ ਸ਼ੱਕੀ ਹਾਲਤ 'ਚ ਮੌਤ

ਮੋਗਾ, 23 ਅਕਤੂਬਰ (ਗੁਰਤੇਜ ਸਿੰਘ)-ਸ਼ੱਕੀ ਹਾਲਤ 'ਚ ਇਕ 32 ਸਾਲਾ ਵਿਅਕਤੀ ਦੀ ਲਾਸ਼ ਬਰਾਮਦ ਹੋਣ ਦਾ ਸਮਾਚਾਰ ਹੈ | ਜਾਣਕਾਰੀ ਮੁਤਾਬਿਕ ਪ੍ਰਦੀਪ ਸਿੰਘ ਉਮਰ 32 ਸਾਲ ਪੁੱਤਰ ਜਗਰਾਜ ਸਿੰਘ ਪਿੰਡ ਭਿੰਡਰ ਖ਼ੁਰਦ ਜੋ ਕਿ ਸਰਕਾਰੀ ਆਈ. ਟੀ. ਆਈ. ਕੋਲ ਇਕ ਕੋਰੀਅਰ ਸਰਵਿਸ ਦੀ ਦੁਕਾਨ ...

ਪੂਰੀ ਖ਼ਬਰ »

ਰਾਜਪੂਤ ਭਲਾਈ ਸੰਸਥਾ ਨੇ ਡੀ.ਸੀ. ਨੂੰ ਗੁਲਦਸਤਾ ਭੇਟ ਕੀਤਾ

ਮੋਗਾ, 23 ਅਕਤੂਬਰ (ਸ਼ਿੰਦਰ ਸਿੰਘ ਭੁਪਾਲ)-ਰਾਜਪੂਤ ਭਲਾਈ ਸੰਸਥਾ ਦੇ ਅਹੁਦੇਦਾਰਾਂ ਵਲੋਂ ਪ੍ਰਧਾਨ ਦਵਿੰਦਰ ਸਿੰਘ ਖੀਪਲ ਦੀ ਅਗਵਾਈ ਹੇਠ ਜ਼ਿਲ੍ਹੇ ਦੇ ਨਵੇਂ ਆਏ ਡੀ.ਸੀ. ਸੰਦੀਪ ਹਾਂਸ ਨੂੰ ਗੁਲਦਸਤਾ ਭੇਟ ਕਰਕੇ ਜੀ ਆਇਆਂ ਕਿਹਾ ਗਿਆ | ਇਸ ਦੌਰਾਨ ਰਾਜਪੂਤ ਭਲਾਈ ਸੰਸਥਾ ...

ਪੂਰੀ ਖ਼ਬਰ »

ਟੇਬਲ ਟੈਨਿਸ ਚੈਂਪੀਅਨਸ਼ਿਪ 'ਚ ਵਿਕਟੋਰੀਆ ਸਕੂਲ ਅੱਵਲ

ਕੋਟ ਈਸੇ ਖਾਂ, 23 ਅਕਤੂਬਰ (ਗੁਰਮੀਤ ਸਿੰਘ ਖ਼ਾਲਸਾ)-ਜ਼ਿਲ੍ਹਾ ਖੇਡਾਂ 'ਚ ਟੇਬਲ ਟੈਨਿਸ ਮੁਕਾਬਲਿਆਂ ਵਿਚ ਵਿਕਟੋਰੀਆ ਇੰਟਰਨੈਸ਼ਨਲ ਕਾਨਵੈਂਟ ਸਕੂਲ ਕੋਟ ਈਸੇ ਖਾਂ ਦੇ ਵਿਦਿਆਰਥੀਆਂ ਨੇ ਭਾਗ ਲੈ ਕੇ ਨਾਮਵਰ ਵਿੱਦਿਅਕ ਸੰਸਥਾਵਾਂ ਦੇ ਖਿਡਾਰੀਆਂ ਨੂੰ ਪਛਾੜ ਕੇ ...

ਪੂਰੀ ਖ਼ਬਰ »

ਮੈਕਰੋ ਗਲੋਬਲ ਮੋਗਾ ਦਾ ਆਈਲਟਸ ਦਾ ਨਤੀਜਾ ਸ਼ਾਨਦਾਰ ਰਿਹਾ-ਡੱਲਾ

ਮੋਗਾ, 23 ਅਕਤੂਬਰ (ਗੁਰਤੇਜ ਸਿੰਘ)-ਮੈਕਰੋ ਗਲੋਬਲ ਮੋਗਾ ਆਈਲਟਸ ਅਤੇ ਵੀਜ਼ਾ ਸਬੰਧੀ ਸੇਵਾਵਾਂ ਵਿਚ ਨਾਮਵਰ ਸੰਸਥਾ ਬਣ ਚੁੱਕੀ ਹੈ | ਸੰਸਥਾ ਦੇ ਐਮ.ਡੀ. ਗੁਰਮਿਲਾਪ ਸਿੰਘ ਡੱਲਾ ਨੇ ਦੱਸਿਆ ਕਿ ਪਿਛਲੇ ਦਿਨੀਂ ਵਿਦਿਆਰਥੀ ਦੀਪਕ ਯਾਦਵ ਪੁੱਤਰ ਸ਼ੀਸ਼ ਯਾਦਵ ਵਾਸੀ ਮੋਗਾ ਨੇ ...

ਪੂਰੀ ਖ਼ਬਰ »

1 ਨਵੰਬਰ ਦੇ ਪੰਜਾਬ ਬੰਦ ਦੇ ਸੱਦੇ ਨੂੰ ਹਰ ਵਰਗ ਸਮਰਥਨ ਦੇਵੇ-ਪੀਰ ਮੁਹੰਮਦ/ਘੋਲੀਆ

ਮੋਗਾ, 23 ਅਕਤੂਬਰ (ਜਸਪਾਲ ਸਿੰਘ ਬੱਬੀ)-ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਪ੍ਰਧਾਨ ਕਰਨੈਲ ਸਿੰਘ ਪੀਰਮੁਹੰਮਦ, ਡਾ. ਮਨਜੀਤ ਸਿੰਘ ਭੋਮਾ, ਹੋਂਦ ਚਿੱਲੜ ਸਿੱਖ ਇਨਸਾਫ਼ ਕਮੇਟੀ ਦੇ ਪ੍ਰਧਾਨ ਭਾਈ ਦਰਸ਼ਨ ਸਿੰਘ ਘੋਲੀਆ ਨੇ ਚੱਕੀ ਵਾਲੀ ਗਲੀ ਮੋਗਾ ਵਿਖੇ ਇਕ ...

ਪੂਰੀ ਖ਼ਬਰ »

ਆਈਲਟਸ ਸੈਂਟਰ 'ਚ ਚੋਰੀ, ਮੁਕੱਦਮਾ ਦਰਜ

ਮੋਗਾ, 23 ਅਕਤੂਬਰ (ਸ਼ਿੰਦਰ ਸਿੰਘ ਭੁਪਾਲ)-ਇਨਸਾਈਟ ਐਜੂਕੇਸ਼ਨ ਆਈਲਟਸ ਸੈਂਟਰ ਮੋਗਾ ਜੋ ਆਈ.ਟੀ.ਆਈ. ਦੇ ਨਜ਼ਦੀਕ ਹੈ, 14 ਅਤੇ 15 ਅਕਤੂਬਰ ਦੀ ਦਰਮਿਆਨੀ ਰਾਤ ਨੂੰ ਚੋਰੀ ਹੋ ਗਈ ਸੀ | ਇਸ ਚੋਰੀ ਦੇ ਸਬੰਧ 'ਚ ਸਿਮਰਪ੍ਰੀਤ ਸਿੰਘ ਪੁੱਤਰ ਗੁਰਦੀਪ ਸਿੰਘ ਵਾਸੀ ਦੱਤ ਰੋਡ ਮੋਗਾ ਨੇ 10 ...

ਪੂਰੀ ਖ਼ਬਰ »

ਭਾਰਤ-ਚੀਨ ਜੰਗ ਦੇ ਨਾਇਕ ਸੂਬੇਦਾਰ ਜੋਗਿੰਦਰ ਸਿੰਘ ਮਾਹਲਾ ਕਲਾਂ ਨੂੰ ਸ਼ਰਧਾਂਜਲੀਆਂ ਭੇਟ

ਮੋਗਾ, 23 ਅਕਤੂਬਰ (ਗੁਰਤੇਜ ਸਿੰਘ/ਜਸਪਾਲ ਸਿੰਘ ਬੱਬੀ)-1962 ਦੀ ਹਿੰਦ-ਚੀਨ ਜੰਗ ਦੌਰਾਨ ਬਹਾਦਰੀ ਦੇ ਜੌਹਰ ਦਿਖਾਉਣ ਉਪਰੰਤ ਦੇਸ਼ ਲਈ ਸ਼ਹੀਦੀ ਪਾਉਣ ਵਾਲੇ ਸੂਬੇਦਾਰ ਜੋਗਿੰਦਰ ਸਿੰਘ ਮਾਹਲਾ ਕਲਾਂ (ਸ਼ਹੀਦੀ ਉਪਰੰਤ ਪਰਮਵੀਰ ਚੱਕਰ ਵਿਜੇਤਾ) ਦੇ 56ਵੇਂ ਸ਼ਹੀਦੀ ਦਿਵਸ ...

ਪੂਰੀ ਖ਼ਬਰ »

ਪਿੰਡ ਸਲੀਣਾ ਦੀ 862 ਕਨਾਲ 16 ਮਰਲੇ ਦੇ ਮਾਮਲੇ ਦੀ ਸੁਣਵਾਈ 27 ਨਵੰਬਰ ਨੂੰ

ਮੋਗਾ, 23 ਅਕਤੂਬਰ (ਗੁਰਤੇਜ ਸਿੰਘ)-ਪੁਰਾਤਨ ਸਮੇਂ ਵਿਚ ਮੋਗਾ ਜ਼ਿਲ੍ਹੇ ਦੀ ਮਸ਼ਹੂਰ ਵਪਾਰਕ ਮੰਡੀ ਵਜੋਂ ਜਾਣਿਆ ਜਾਂਦਾ ਪਿੰਡ ਸਲੀਣਾ ਪਿਛਲੇ ਲੰਬੇ ਸਮੇਂ ਤੋਂ ਪਿੰਡ ਦੀ ਸਾਂਝੀ ਜ਼ਮੀਨ ਦੇ ਮਾਮਲੇ ਨੂੰ ਲੈ ਕੇ ਜਿੱਥੇ ਵਿਵਾਦਾਂ ਦਾ ਸ਼ਿਕਾਰ ਰਿਹਾ, ਉੱਥੇ ਸਿਆਸੀ ਅਸਰ ...

ਪੂਰੀ ਖ਼ਬਰ »

ਬਾਬਾ ਸੇਵਾ ਦਾਸ ਦੀ ਯਾਦ 'ਚ ਕਬੱਡੀ ਟੂਰਨਾਮੈਂਟ ਕਰਵਾਇਆ

ਧਰਮਕੋਟ, 23 ਅਕਤੂਬਰ (ਹਰਮਨਦੀਪ ਸਿੰਘ)-ਯੂਥ ਵੈੱਲਫੇਅਰ ਕਲੱਬ ਪਿੰਡ ਸੰਗਲਾ ਵਲੋਂ ਬਾਬਾ ਸੇਵਾ ਦਾਸ ਦੀ ਯਾਦ ਵਿਚ ਪਿੰਡ ਵਾਸੀਆਂ ਅਤੇ ਐਨ.ਆਰ.ਆਈ. ਵੀਰਾਂ ਦੇ ਸਹਿਯੋਗ ਨਾਲ ਪਹਿਲਾ ਕਬੱਡੀ ਟੂਰਨਾਮੈਂਟ ਪਿੰਡ ਸੰਗਲਾ ਵਿਖੇ ਕਰਵਾਇਆ ਗਿਆ | ਇਸ ਟੂਰਨਾਮੈਂਟ ਦਾ ਉਦਘਾਟਨ ...

ਪੂਰੀ ਖ਼ਬਰ »

ਮਾਊਾਟ ਲਿਟਰਾ ਜੀ ਸਕੂਲ 'ਚ ਇੰਗਲਿਸ਼ ਉਲੰਪੀਆਡ ਟੈਸਟ ਕਰਵਾਇਆ

ਮੋਗਾ, 23 ਅਕਤੂਬਰ (ਗੁਰਤੇਜ ਸਿੰਘ)-ਮਾਊਾਟ ਲਿਟਰਾ ਜੀ ਸਕੂਲ ਮੋਗਾ ਵਿਚ ਅੱਜ ਸਾਇੰਸ ਓਲੰਪੀਆਡ ਫਾਉਂਡੇਸ਼ਨ ਇੰਟਰਨੈਸ਼ਨਲ ਵਲੋਂ ਇੰਗਲਿਸ਼ ਓਲੰਪੀਆਡ ਟੈਸਟ ਕਰਵਾਇਆ ਗਿਆ | ਸਕੂਲ ਡਾਇਰੈਕਟਰ ਅਨੁਜ ਗੁਪਤਾ ਨੇ ਵਿਦਿਆਰਥੀਆਂ ਨੂੰ ਟੈਸਟ ਵਿਚ ਹਿੱਸਾ ਲੈਣ ਲਈ ਪ੍ਰੇਰਿਤ ...

ਪੂਰੀ ਖ਼ਬਰ »

ਦਾ ਆਕਸਫੋਰਡ ਸਕੂਲ ਦੇ ਖਿਡਾਰੀਆਂ ਦਾ ਹੈਂਡਬਾਲ ਅਤੇ ਫੁੱਟਬਾਲ 'ਚ ਸ਼ਾਨਦਾਰ ਪ੍ਰਦਰਸ਼ਨ

ਮੋਗਾ, 23 ਅਕਤੂਬਰ (ਗੁਰਤੇਜ ਸਿੰਘ)-ਬਹੁਮੰਤਵੀ ਸਟੇਡੀਅਮ ਬਠਿੰਡਾ ਵਿਖੇ ਸਾਲ 2018-19 ਜ਼ਿਲ੍ਹਾ ਪੱਧਰ ਮੁਕਾਬਲੇ (ਲੜਕੇ ਅਤੇ ਲੜਕੀਆਂ ਅੰਡਰ-18) ਕਰਵਾਏ ਗਏ¢ ਇਸ ਟੂਰਨਾਮੈਂਟ 'ਚ ਦਾ ਆਕਸਫੋਰਡ ਸਕੂਲ ਆਫ਼ ਐਜੂਕੇਸ਼ਨ ਭਗਤਾ ਭਾਈਕਾ ਦੀ ਫੁੱਟਬਾਲ ਅਤੇ ਹੈਂਡਬਾਲ ਦੀ ਟੀਮ ਨੇ ਵੀ ...

ਪੂਰੀ ਖ਼ਬਰ »

ਮੈਡੀਕਲ ਪੈ੍ਰਕਟੀਸ਼ਨਰਾਂ ਦੀ ਬਲਾਕ ਪੱਧਰੀ ਮੀਟਿੰਗ

ਨਿਹਾਲ ਸਿੰਘ ਵਾਲਾ, 23 ਅਕਤੂਬਰ (ਪਲਵਿੰਦਰ ਸਿੰਘ ਟਿਵਾਣਾ)-ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਬਲਾਕ ਨਿਹਾਲ ਸਿੰਘ ਵਾਲਾ ਦੀ ਮੀਟਿੰਗ ਬਲਾਕ ਪ੍ਰਧਾਨ ਗੁਰਮੇਲ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਗੁਰਮੇਲ ਸਿੰਘ ...

ਪੂਰੀ ਖ਼ਬਰ »

ਵੇਵਜ਼ ਓਵਰਸੀਜ਼ ਨੇ ਲਗਵਾਇਆ ਵਿਦਿਆਰਥੀ ਦਾ ਕੈਨੇਡਾ ਦਾ ਵੀਜ਼ਾ

ਮੋਗਾ, 23 ਅਕਤੂਬਰ (ਗੁਰਤੇਜ ਸਿੰਘ)-ਵੇਵਜ਼ ਓਵਰਸੀਜ਼ ਮੋਗਾ ਦੀਆਂ ਦੋ ਸ਼ਾਖਾਵਾਂ ਆਰਾ ਰੋਡ ਤੇ ਜੀ.ਟੀ.ਰੋਡ ਮੋਗਾ 'ਤੇ ਚੱਲ ਰਹੀਆਂ ਹਨ ਦੇ ਡਾਇਰੈਕਟਰ ਗੌਰਵ ਗੁਪਤਾ ਨੇ ਦੱਸਿਆ ਕਿ ਉਨ੍ਹਾਂ ਦੀ ਸੰਸਥਾ ਦੇ ਵਿਦਿਆਰਥੀ ਪ੍ਰਭਜੀਤ ਸਿੰਘ ਪੁੱਤਰ ਕੁਲਦੀਪ ਸਿੰਘ ਪਿੰਡ ਮਹਿਲ ...

ਪੂਰੀ ਖ਼ਬਰ »

ਕੈਰੀਅਰ ਜ਼ੋਨ ਆਈਲਟਸ ਸੰਸਥਾ ਨੇ ਲਗਾਇਆ ਧਾਰਮਿਕ ਟੂਰ

ਮੋਗਾ, 23 ਅਕਤੂਬਰ (ਗੁਰਤੇਜ ਸਿੰਘ)-ਕੈਰੀਅਰ ਜ਼ੋਨ ਮੋਗਾ ਦੇ ਐਮ.ਡੀ. ਪਰਮਿੰਦਰ ਸਿੰਘ ਗਰੋਵਰ ਨੇ ਦੱਸਿਆ ਹੈ ਕਿ ਸੰਸਥਾ ਵਲੋਂ ਵਿਦਿਆਰਥੀਆਂ ਦਾ ਧਾਰਮਿਕ ਟੂਰ ਲਗਾਇਆ ਗਿਆ | ਜਿਸ 'ਚ ਉਨ੍ਹਾਂ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ, ਅਨੰਦਪੁਰ ਸਾਹਿਬ ਦੇ ਦਰਸ਼ਨ ਕੀਤੇ | ਇਸ ਦੇ ...

ਪੂਰੀ ਖ਼ਬਰ »

ਆਈ.ਐਸ.ਐਫ. ਦੇ ਫਾਰਮ ਡੀ. ਵਿਦਿਆਰਥੀ ਰਿਸ਼ਵ ਸ਼ਰਮਾ ਸਨਮਾਨਿਤ

ਮੋਗਾ, 23 ਅਕਤੂਬਰ (ਗੁਰਤੇਜ ਸਿੰਘ)-ਬੀਤੇ ਦਿਨੀਂ ਨਵੀਂ ਦਿੱਲੀ 'ਚ ਡਿਪਸਾਰ ਵਿਸ਼ਵ ਵਿਦਿਆਲਿਆ 'ਚ ਫਾਰਮਾਕੋ ਵਿਜੀਲੈਂਸ, ਫਾਰਮਾਕੋ ਇਕਨਾਮਿਕਸ ਤੇ ਆਊਟ ਕਮ ਰਿਸਰਚ ਅਤੇ ਦੋ ਰੋਜ਼ਾ ਰਾਸ਼ਟਰੀ ਕਾਨਫਰੰਸ 'ਚ ਆਈ.ਐਸ.ਐਫ. ਕਾਲਜ ਆਫ਼ ਫਾਰਮੇਸੀ ਦੇ ਵਿਦਿਆਰਥੀ ਰਿਸ਼ਵ ਸ਼ਰਮਾ ...

ਪੂਰੀ ਖ਼ਬਰ »

ਧਰਮਕੋਟ ਸ਼ਹਿਰ ਦੀਆਂ ਵੱਖ-ਵੱਖ ਸਮੱਸਿਆਵਾਂ ਵੱਲ ਨਗਰ ਕੌ ਾਸਲ ਦੇਵੇ ਧਿਆਨ

ਧਰਮਕੋਟ, 23 ਅਕਤੂਬਰ (ਹਰਮਨਦੀਪ ਸਿੰਘ)-ਧਰਮਕੋਟ ਸ਼ਹਿਰ ਨਿਵਾਸੀ ਅਨੇਕਾਂ ਸਮੱਸਿਆਵਾਂ ਨਾਲ ਜੂਝ ਰਹੇ ਹਨ | ਬੱਸ ਅੱਡੇ ਦੀ ਤਰਸਯੋਗ ਹਾਲਤ ਵੱਲ ਅਜੇ ਤੱਕ ਨਗਰ ਕੌਾਸਲ ਵਲੋਂ ਕੋਈ ਧਿਆਨ ਨਹੀਂ ਦਿੱਤਾ ਗਿਆ | ਉਂਝ ਤਾਂ ਨਗਰ ਕੌਾਸਲ ਧਰਮਕੋਟ ਲੱਖਾਂ ਰੁਪਏ ਬੱਸ ਅੱਡਾ ਫ਼ੀਸ ...

ਪੂਰੀ ਖ਼ਬਰ »

ਆਇਓਡੀਨ ਦੀ ਪੂਰਤੀ ਸਬੰਧੀ ਜਾਗਰੂਕਤਾ ਕੈਂਪ ਲਗਾਇਆ

ਕੋਟ ਈਸੇ ਖਾਂ, 23 ਅਕਤੂਬਰ (ਨਿਰਮਲ ਸਿੰਘ ਕਾਲੜਾ)-ਸਿਹਤ ਵਿਭਾਗ ਅਤੇ ਸਿਵਲ ਸਰਜਨ ਮੋਗਾ ਡਾ. ਸੁਸ਼ੀਲ ਜੈਨ ਦੇ ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਅਮਰੀਕ ਸਿੰਘ ਸ਼ੇਰਗਿੱਲ ਦੀ ਅਗਵਾਈ ਹੇਠ ਕਮਿਊਨਿਟੀ ਹੈਲਥ ਸੈਂਟਰ ਕੋਟ ਈਸੇ ਖਾਂ ਵਿਖੇ ਬੀ.ਈ.ਈ. ਹਰਪ੍ਰੀਤ ...

ਪੂਰੀ ਖ਼ਬਰ »

ਐਸ.ਐਫ.ਸੀ. ਕਾਨਵੈਂਟ ਸਕੂਲ 'ਚ ਭਗਵਾਨ ਵਾਲਮੀਕਿ ਜੈਅੰਤੀ ਮਨਾਈ

ਮੋਗਾ, 23 ਅਕਤੂਬਰ (ਗੁਰਤੇਜ ਸਿੰਘ)-ਐਸ.ਐਫ.ਸੀ. ਗਰੁੱਪ ਆਫ਼ ਇੰਸਟੀਚਿਊਟ ਦੇ ਮੋਗਾ-ਧਰਮਕੋਟ ਰੋਡ ਵਿਖੇ ਸਥਿਤ ਐਸ.ਐਫ.ਸੀ. ਕਾਨਵੈਂਟ ਸਕੂਲ ਜਲਾਲਾਬਾਦ ਪੂਰਬੀ ਵਿਖੇ ਅੱਜ ਭਗਵਾਨ ਵਾਲਮੀਕਿ ਦੀ ਜੈਅੰੰਤੀ ਮਨਾਈ ਗਈ¢ ਇਸ ਮੌਕੇ ਕਰਵਾਏ ਸਮਾਗਮ ਦੀ ਸ਼ੁਰੂਆਤ ਵਿਸ਼ੇਸ਼ ਤੌਰ ...

ਪੂਰੀ ਖ਼ਬਰ »

ਦਾਨੀ ਸੱਜਣਾਂ ਦੇ ਸਹਿਯੋਗ ਨਾਲ ਲੋੜਵੰਦ ਦਾ ਆਪ੍ਰੇਸ਼ਨ ਕਰਵਾਇਆ

ਸਮਾਲਸਰ, 23 ਅਕਤੂਬਰ (ਕਿਰਨਦੀਪ ਸਿੰਘ ਬੰਬੀਹਾ)-ਕਸਬਾ ਸਮਾਲਸਰ ਦੇ ਸਮਾਜਸੇਵੀ ਡਾ. ਰਾਜ ਦੁਲਾਰ ਸਿੰਘ ਸੇਖਾ ਕਲਾਂ ਅਤੇ ਸਾਥੀਆਂ ਦੀ ਪ੍ਰੇਰਨਾ ਸਦਕਾ ਦਾਨੀ ਸੱਜਣ ਧਰਮਵੀਰ ਸਿੰਘ ਸਮਾਲਸਰ ਤੇ ਮਾਸਟਰ ਜੋਗਿੰਦਰ ਸਿੰਘ ਸਮਾਲਸਰ ਕੈਨੇਡਾ ਦੇ ਦੋਹਤੇ ਹਰਕੀਰਤ ਸਿੰਘ ...

ਪੂਰੀ ਖ਼ਬਰ »

'ਮਿਸ਼ਨ ਤੰਦਰੁਸਤ ਪੰਜਾਬ' ਤਹਿਤ ਕਰਵਾਏ 2 ਰੋਜ਼ਾ ਖੇਡ ਮੁਕਾਬਲੇ ਸਮਾਪਤ

ਮੋਗਾ, 23 ਅਕਤੂਬਰ (ਗੁਰਤੇਜ ਸਿੰਘ, ਜਸਪਾਲ ਸਿੰਘ ਬੱਬੀ)-'ਮਿਸ਼ਨ ਤੰਦਰੁਸਤ ਪੰਜਾਬ' ਨੂੰ ਸਮਰਪਿਤ 25 ਸਾਲ ਤੋਂ ਘੱਟ ਉਮਰ ਵਰਗ ਦੇ ਜ਼ਿਲ੍ਹਾ ਪੱਧਰੀ ਦੋ ਰੋਜ਼ਾ ਖੇਡ ਟੂਰਨਾਮੈਂਟ ਦਾ ਸਮਾਪਤੀ ਸਮਾਰੋਹ ਬਲੂਮਿੰਗ ਬਡਜ਼ ਸਕੂਲ ਮੋਗਾ ਵਿਖੇ ਹੋਇਆ | ਇਸ ਸਮਾਪਤੀ ਸਮਾਰੋਹ 'ਚ ...

ਪੂਰੀ ਖ਼ਬਰ »

ਬਹੁਜਨ ਕ੍ਰਾਂਤੀ ਮੋਰਚੇ ਦੀ ਪਰਿਵਰਤਨ ਯਾਤਰਾ ਦਾ ਅਕਾਲੀ ਦਲ ਅੰਮਿ੍ਤਸਰ ਵਲੋਂ ਜ਼ੋਰਦਾਰ ਸਵਾਗਤ

ਫ਼ਿਰੋਜ਼ਪੁਰ, 23 ਅਕਤੂਬਰ (ਜਸਵਿੰਦਰ ਸਿੰਘ ਸੰਧੂ)- ਮਨੂੰਵਾਦੀ ਸੋਚ ਦੀ ਮਾਰ ਤੋਂ ਦੇਸ਼ ਨੂੰ ਬਚਾਉਣ ਲਈ ਬਹੁਜਨ ਕ੍ਰਾਂਤੀ ਮੋਰਚਾ ਵਲੋਂ ਦੇਸ਼ ਭਰ 'ਚ ਸ਼ੁਰੂ ਕੀਤੀ ਗਈ ਪਰਿਵਰਤਨ ਯਾਤਰਾ ਦਾ ਫ਼ਿਰੋਜ਼ਪੁਰ ਪਹੰੁਚਣ 'ਤੇ ਅਕਾਲੀ ਦਲ ਅੰਮਿ੍ਤਸਰ ਵਲੋਂ ਕੌਮੀ ਪ੍ਰਧਾਨ ...

ਪੂਰੀ ਖ਼ਬਰ »

ਬਾਬਾ ਬੁੱਢਾ ਜੀ ਦੀ ਯਾਦ 'ਚ ਸਾਲਾਨਾ ਧਾਰਮਿਕ ਸਮਾਗਮ ਕਰਵਾਇਆ

ਮਮਦੋਟ, 23 ਅਕਤੂਬਰ (ਸੁਖਦੇਵ ਸਿੰਘ ਸੰਗਮ)- ਧੰਨ ਧੰਨ ਬਾਬਾ ਬੁੱਢਾ ਸਾਹਿਬ ਜੀ ਦੀ ਯਾਦ ਨੂੰ ਸਮਰਪਿਤ ਸਾਲਾਨਾ ਧਾਰਮਿਕ ਸਮਾਗਮ ਸਥਾਨਕ ਗ੍ਰੰਥੀ ਸਭਾ ਵਲੋਂ ਇਲਾਕੇ ਦੇ ਸਹਿਯੋਗ ਨਾਲ ਪਿੰਡ ਬੇਟੂ ਕਦੀਮ ਨਜ਼ਦੀਕ ਕਰਵਾਇਆ ਗਿਆ | 21 ਅਕਤੂਬਰ ਤੋਂ ਆਰੰਭ ਕੀਤੇ ਗਏ ਸ੍ਰੀ ਅਖੰਡ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਪੇਂਡੂ ਖੇਡਾਂ ਦੇ ਦੂਜੇ ਦਿਨ ਦੌੜਾਂ ਤੇ ਕਬੱਡੀ ਦੇ ਹੋਏ ਮੁਕਾਬਲੇ

ਫ਼ਾਜ਼ਿਲਕਾ, 23 ਅਕਤੂਬਰ (ਦਵਿੰਦਰ ਪਾਲ ਸਿੰਘ)-ਸੂਬਾ ਸਰਕਾਰ ਵਲੋਂ ਸ਼ੁਰੂ ਕੀਤੇ ਗਏ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਖੇਡ ਵਿਭਾਗ ਦੇ ਸਹਿਯੋਗ ਨਾਲ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ | ਇਸ ਤਹਿਤ ...

ਪੂਰੀ ਖ਼ਬਰ »

ਨਾਬਾਰਡ ਵਲੋਂ ਪਰਾਲੀ ਸੁਰੱਖਿਆ ਅਭਿਆਨ ਤਹਿਤ ਜਾਗਰੂਕਤਾ ਵਾਹਨ ਨੂੰ ਡਿਪਟੀ ਕਮਿਸ਼ਨਰ ਨੇ ਕੀਤਾ ਰਵਾਨਾ

ਫ਼ਿਰੋਜ਼ਪੁਰ, 23 ਅਕਤੂਬਰ (ਤਪਿੰਦਰ ਸਿੰਘ)- ਰਾਸ਼ਟਰੀ ਖੇਤੀਬਾੜੀ ਤੇ ਪੇਂਡੂ ਵਿਕਾਸ ਬੈਂਕ ਨਾਬਾਰਡ ਵਲੋਂ ਅਭਿਵਿਅਕਤੀ ਫਾਊਾਡੇਸ਼ਨ ਦੇ ਸਹਿਯੋਗ ਨਾਲ ਪਰਾਲੀ ਸੁਰੱਖਿਆ ਅਭਿਆਨ ਤਹਿਤ ਜਾਗਰੂਕਤਾ ਵਾਹਨ ਨੂੰ ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਬਲਵਿੰਦਰ ਸਿੰਘ ...

ਪੂਰੀ ਖ਼ਬਰ »

ਜ਼ੋਨ ਪੱਧਰੀ ਯੂਥ ਫ਼ੈਸਟੀਵਲ ਦੇ ਪਹਿਲੇ ਦਿਨ ਖ਼ਾਲਸਾ ਕਾਲਜ ਨੇ ਜਿੱਤੇ 4 ਤਗਮੇ

ਅਬੋਹਰ, 23 ਅਕਤੂਬਰ (ਕੁਲਦੀਪ ਸਿੰਘ ਸੰਧੂ)-ਸਥਾਨਕ ਭਾਗ ਸਿੰਘ ਹੇਅਰ ਖ਼ਾਲਸਾ ਕਾਲਜ ਵਿਖੇ ਪੰਜਾਬ ਯੂਨੀਵਰਸਿਟੀ ਦੇ ਚੱਲ ਰਹੇ ਜ਼ੋਨ ਪੱਧਰੀ ਯੂਥ ਫ਼ੈਸਟੀਵਲ ਦੇ ਪਹਿਲੇ ਦਿਨ ਸਥਾਨਕ ਗੁਰੂ ਨਾਨਕ ਖ਼ਾਲਸਾ ਕਾਲਜ ਨੇ ਆਪਣੀ ਜਿੱਤ ਦੇ ਝੰਡੇ ਗੱਡਦਿਆਂ ਚਾਰ ਤਗਮੇ ਹਾਸਲ ...

ਪੂਰੀ ਖ਼ਬਰ »

ਸੜਕ ਕਿਨਾਰੇ ਉੱਗੀਆਂ ਝਾੜੀਆਂ ਨੇ ਵਧਾਈਆਂ ਰਾਹਗੀਰਾਂ ਦੀਆਂ ਮੁਸ਼ਕਿਲਾਂ

ਸੀਤੋ ਗੁੰਨੋ, 23 ਅਕਤੂਬਰ (ਬਲਜਿੰਦਰ ਸਿੰਘ ਭਿੰਦਾ)-ਅਬੋਹਰ ਤੋਂ ਡੱਬਵਾਲੀ ਸੜਕ ਦੇ ਦੋਵਾਂ ਪਾਸਿਆਂ ਉ ੱਪਰ ਘਾਹ ਬੂਟੀ, ਪਹਾੜੀ ਕਿੱਕਰਾਂ, ਝਾੜੀਆਂ ਆਦਿ ਹੋਣ ਕਾਰਨ ਰਾਹਗੀਰਾਂ ਨੂੰ ਕਾਫ਼ੀ ਪ੍ਰੇਸ਼ਾਨੀਆਂ ਆਉਂਦੀਆਂ ਹਨ ਤੇ ਸੜਕ ਦੇ ਕਿਨਾਰਿਆਂ 'ਤੇ ਝਾੜੀਆਂ 'ਚ ਆਵਾਰਾ ...

ਪੂਰੀ ਖ਼ਬਰ »

ਸੂਬਾ ਸਰਕਾਰ ਦੀ ਢਿੱਲ ਕਾਰਨ ਅਬੋਹਰ ਨਰਮਾ ਮੰਡੀ 'ਚ ਭਾਅ ਪੱਖੋਂ ਨਰਮਾ ਉਤਪਾਦਕ ਕਿਸਾਨਾਂ ਦੀ ਹੋ ਰਹੀ ਹੈ ਲੁੱਟ

ਅਬੋਹਰ, 23 ਅਕਤੂਬਰ (ਸੁਖਜੀਤ ਸਿੰਘ ਬਰਾੜ)-ਸੂਬਾ ਸਰਕਾਰ ਦੀ ਢਿੱਲ ਕਾਰਨ ਸਥਾਨਕ ਨਰਮਾ ਮੰਡੀ 'ਚ ਭਾਅ ਪੱਖੋਂ ਨਰਮਾ ਵੇਚਣ ਵਾਲੇ ਕਿਸਾਨਾਂ ਦੀ ਹਰ ਰੋਜ਼ ਸ਼ਰੇਆਮ ਲੁੱਟ ਹੋ ਰਹੀ ਹੈ | ਪ੍ਰਾਈਵੇਟ ਨਰਮਾ ਤੇ ਆੜ੍ਹਤੀਆਂ ਨੇ ਨਰਮਾ ਖ਼ਰੀਦਣ ਸਬੰਧੀ ਆਪਸ 'ਚ ਪੂਲ ਬਣਾ ਰੱਖਿਆ ...

ਪੂਰੀ ਖ਼ਬਰ »

ਭਾਗ ਸਿੰਘ ਕਾਲਜ ਵਿਖੇ ਯੂਥ ਫ਼ੈਸਟੀਵਲ ਦੇ ਦੂਸਰੇ ਦਿਨ ਵੱਖ-ਵੱਖ ਮੁਕਾਬਲਿਆਂ 'ਚ ਵਿਦਿਆਰਥੀਆਂ ਨੇ ਕੀਤਾ ਸ਼ਾਨਦਾਰ ਪ੍ਰਦਰਸ਼ਨ

ਅਬੋਹਰ, 23 ਅਕਤੂਬਰ (ਕੁਲਦੀਪ ਸਿੰਘ ਸੰਧੂ)-ਸਥਾਨਕ ਭਾਗ ਸਿੰਘ ਹੇਅਰ ਖ਼ਾਲਸਾ ਕਾਲਜ ਵਿਖੇ ਪੰਜਾਬ ਯੂਨੀਵਰਸਿਟੀ ਦੇ ਜ਼ੋਨ ਸ੍ਰੀ ਮੁਕਤਸਰ ਸਾਹਿਬ ਦਾ ਜ਼ੋਨ ਪੱਧਰੀ ਯੂਥ ਫ਼ੈਸਟੀਵਲ ਦਾ ਦੂਸਰਾ ਦਿਨ ਬੜੇ ਉਤਸ਼ਾਹ ਤੇ ਉਤਸੁਕਤਾ ਨਾਲ ਸ਼ੁਰੂ ਹੋਇਆ | ਅੱਜ ਦੇ ਸਮਾਗਮ 'ਚ ...

ਪੂਰੀ ਖ਼ਬਰ »

ਬਾਬਾ ਫ਼ਰੀਦ ਸਕੂਲ ਦੇ ਜੇਤੂ ਖਿਡਾਰੀਆਂ ਦਾ ਸਨਮਾਨ

ਕੋਟ ਈਸੇ ਖਾਂ, 23 ਅਕਤੂਬਰ (ਨਿਰਮਲ ਸਿੰਘ ਕਾਲੜਾ)-ਬੀਤੇ ਦਿਨੀਂ ਮਿਸ਼ਨ ਤੰਦਰੁਸਤ ਤਹਿਤ ਜ਼ਿਲ੍ਹਾ ਪੱਧਰੀ ਲੜਕੇ ਤੇ ਲੜਕੀਆਂ ਦੇ ਖੇਡ ਮੁਕਾਬਲੇ ਬਲੌਸਮ ਸਕੂਲ ਮੋਗਾ ਵਿਖੇ ਕਰਵਾਏ ਗਏ | ਜਿਸ 'ਚ ਵੱਖ-ਵੱਖ ਸਕੂਲਾਂ ਦੇ ਖਿਡਾਰੀਆਂ ਨੇ ਭਾਗ ਲਿਆ | ਇਨ੍ਹਾਂ ਖੇਡਾਂ 'ਚ ਬਾਬਾ ...

ਪੂਰੀ ਖ਼ਬਰ »

ਕਲੱਸਟਰ ਖੇਡਾਂ 'ਚ ਡੀ.ਏ.ਵੀ. ਸਕੂਲ ਨੇ ਮੱਲਾਂ ਮਾਰੀਆਂ

ਕੋਟ ਈਸੇ ਖਾਂ, 23 ਅਕਤੂਬਰ (ਨਿਰਮਲ ਸਿੰਘ ਕਾਲੜਾ)-ਡੀ.ਏ.ਵੀ. ਸਕੂਲਾਂ ਦੀਆਂ ਕਲੱਸਟਰ ਖੇਡਾਂ ਬੀਤੇ ਦਿਨੀਂ ਡੀ.ਏ.ਵੀ. ਪਬਲਿਕ ਸਕੂਲ ਤਲਵੰਡੀ ਭਾਈ ਵਿਖੇ ਹੋਈਆਂ | ਜਿਸ ਵਿਚ ਡੀ.ਏ.ਵੀ. ਕੇ.ਆਰ.ਬੀ. ਸਕੂਲ ਕੋਟ ਈਸੇ ਖਾਂ ਨੇ ਨੈਸ਼ਨਲ ਸਪੋਰਟਸ ਲੜਕੇ ਅਤੇ ਲੜਕੀਆਂ ਨੇ ਦੂਜਾ ਸਥਾਨ ...

ਪੂਰੀ ਖ਼ਬਰ »

ਭਾਈ ਲਾਲੋ ਵੈੱਲਫੇਅਰ ਸੁਸਾਇਟੀ ਮੋਗਾ ਦੇ ਪ੍ਰਧਾਨ ਦੀ ਸਰਬਸੰਮਤੀ ਨਾਲ ਚੋਣ

ਮੋਗਾ, 23 ਅਕਤੂਬਰ (ਅਮਰਜੀਤ ਸਿੰਘ ਸੰਧੂ)-ਭਾਈ ਲਾਲੋ ਜੀ ਵੈੱਲਫੇਅਰ ਸੁਸਾਇਟੀ ਮੋਗਾ ਦੀ ਮੀਟਿੰਗ ਵਿਸ਼ਵਕਰਮਾ ਭਵਨ ਕੋਟ ਕਪੂਰਾ ਬਾਈਪਾਸ ਨਜ਼ਦੀਕ ਲੱਡੂ ਰਾਜੇ ਦਾ ਆਰਾ ਮੋਗਾ ਵਿਖੇ ਹੋਈ | ਮੀਟਿੰਗ ਦੀ ਪ੍ਰਧਾਨਗੀ ਸੁਸਾਇਟੀ ਦੇ ਪ੍ਰਧਾਨ ਗੁਰਪ੍ਰੀਤਮ ਸਿੰਘ ਚੀਮਾ ਨੇ ...

ਪੂਰੀ ਖ਼ਬਰ »

ਮਿਊਾਸਪਲ ਇੰਪਲਾਈਜ਼ ਫੈਡਰੇਸ਼ਨ ਦਫ਼ਤਰ 'ਚ ਭਗਵਾਨ ਵਾਲਮੀਕਿ ਦੀ ਤਸਵੀਰ ਲਗਾਈ

ਮੋਗਾ, 23 ਅਕਤੂਬਰ (ਜਸਪਾਲ ਸਿੰਘ ਬੱਬੀ)-ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ 'ਤੇ ਸਟੇਟ ਬੈਂਕ ਆਫ਼ ਇੰਡੀਆ ਬ੍ਰਾਂਚ ਨਗਰ ਨਿਗਮ ਮੋਗਾ ਵਲੋਂ ਮਿਊਾਸਪਲ ਇਪਲਾਈਜ਼ ਫੈਡਰੇਸਨ ਦਫ਼ਤਰ ਨਗਰ ਨਿਗਮ ਮੋਗਾ ਵਿਖੇ ਭਗਵਾਨ ਵਾਲਮੀਕਿ ਦੀ ਤਸਵੀਰ ਲਗਾਉਣ ਲਈ ਅਹੁਦੇਦਾਰਾਂ ਨੂੰ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਭਾਰਤੀ ਵਿਗਿਆਨ ਮੇਲੇ 'ਚ ਮੇਜਰ ਅਜਾਇਬ ਸਿੰਘ ਸਕੂਲ ਦੇ ਵਿਦਿਆਰਥੀਆਂ ਨੇ ਲਿਆ ਹਿੱਸਾ

ਨੱਥੂਵਾਲਾ ਗਰਬੀ, 23 ਅਕਤੂਬਰ (ਸਾਧੂ ਰਾਮ ਲੰਗੇਆਣਾ)-ਲਖਨਊ ਵਿਖੇ ਆਯੋਜਿਤ ਅੰਤਰਰਾਸ਼ਟਰੀ ਭਾਰਤੀ ਵਿਗਿਆਨ ਮੇਲਾ 2018 ਵਿਚ ਮੇਜਰ ਅਜਾਇਬ ਸਿੰਘ ਕਾਨਵੈਂਟ ਸਕੂਲ ਜਿਉਣਵਾਲਾ ਦੇ ਜਗਨੂਰ ਸਿੰਘ ਸੰਧੂ ਅਤੇ ਸੁਖਦੀਪ ਸਿੰਘ ਪੂਨੀਆ ਨੇ ਇੰਸਟਰਕਟਰ ਗਗਨਦੀਪ ਸਿੰਘ ਦੀ ਅਗਵਾਈ ...

ਪੂਰੀ ਖ਼ਬਰ »

ਪਿੰਡ ਵੈਰੋਕੇ ਦੇ ਕਿਸਾਨਾਂ ਵਲੋਂ ਕਣਕ ਦੀ ਅਗੇਤੀ ਬਿਜਾਈ

ਸਮਾਲਸਰ, 23 ਅਕਤੂਬਰ (ਕਿਰਨਦੀਪ ਸਿੰਘ ਬੰਬੀਹਾ)-ਪਿੰਡ ਵੈਰੋਕੇ ਦੇ ਅਗਾਂਹਵਧੂ ਕਿਸਾਨ ਦਰਸ਼ਨ ਸਿੰਘ ਵੈਰੋਕੇ ਅਤੇ ਕੇਵਲ ਸਿੰਘ ਕੈਨੇਡਾ ਨੇ ਆਪਣੇ ਖੇਤ ਵਿਚ ਕਣਕ ਦੀ ਅਗੇਤੀ ਬਿਜਾਈ ਕੀਤੀ | ਇਸ ਸਬੰਧੀ ਉਕਤ ਕਿਸਾਨਾਂ ਨੇ ਦੱਸਿਆ ਕਿ ਉਨ੍ਹਾਂ ਨੇ ਆਪਣੇ ਖੇਤ ਵਿਚ ਡੇਢ ਏਕੜ ...

ਪੂਰੀ ਖ਼ਬਰ »

ਹੋਲੀ ਹਾਰਟ ਸਕੂਲ ਵਿਖੇ 45ਵੀਂ ਬਾਸਕਟਬਾਲ ਚੈਂਪੀਅਨਸ਼ਿਪ 'ਚ ਸ਼ਾਨਦਾਰ ਮੁਕਾਬਲੇ

ਅਜੀਤਵਾਲ, 23 ਅਕਤੂਬਰ (ਹਰਦੇਵ ਸਿੰਘ ਮਾਨ)-22 ਤੋਂ 25 ਅਕਤੂਬਰ ਤੱਕ ਹੋਲੀ ਹਾਰਟ ਸਕੂਲ ਅਜੀਤਵਾਲ ਵਿਖੇ 45ਵੀਂ ਸਬ-ਜੂਨੀਅਰ ਜ਼ਿਲ੍ਹਾ ਪੱਧਰੀ ਬਾਸਕਟਬਾਲ ਚੈਂਪੀਅਨਸ਼ਿਪ ਚੱਲ ਰਹੀ ਹੈ | ਇਨ੍ਹਾਂ ਮੁਕਾਬਲਿਆਂ 'ਚ ਪੰਜਾਬ ਦੇ ਅਲੱਗ-ਅਲੱਗ ਜ਼ਿਲਿ੍ਹਆਂ ਦੇ ਸਕੂਲਾਂ ਦੀਆਂ 12 ...

ਪੂਰੀ ਖ਼ਬਰ »

ਹੋਲੀ ਹਾਰਟ ਕਿੰਡਰਗਾਰਟਨ 'ਚ ਜਾਦੂ ਦਾ ਸ਼ੋਅ ਦਿਖਾਇਆ

ਮੋਗਾ, 23 ਅਕਤੂਬਰ (ਗੁਰਤੇਜ ਸਿੰਘ)-ਹੋਲੀ ਹਾਰਟ ਕਿੰਡਰਗਾਰਟਨ ਵਿਖੇ ਜਾਦੂ ਦਾ ਸ਼ੋਅ ਦਿਖਾਇਆ ਗਿਆ | ਇਸ ਸਮੇਂ ਸਕੂਲ ਦੇ ਚੇਅਰਮੈਨ ਸੁਭਾਸ਼ ਪਲਤਾ, ਡਾਇਰੈਕਟਰ ਮੈਡਮ ਕਿਰਨਦੀਪ ਪਲਤਾ ਤੇ ਸ਼ਿਵਾਨੀ ਅਰੋੜਾ ਸ਼ਾਮਿਲ ਸਨ | ਇਸ ਸ਼ੋਅ ਨੂੰ ਜਾਦੂਗਰ ਮਨੋਜ ਕੁਮਾਰ ਦਾਸ ਨੇ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਡਗਰੂ ਵਿਖੇ ਦੰਦਾਂ ਦਾ ਜਾਂਚ ਕੈਂਪ ਲਗਾਇਆ

ਮੋਗਾ, 23 ਅਕਤੂਬਰ (ਗੁਰਤੇਜ ਸਿੰਘ)-ਸਰਕਾਰੀ ਹਾਈ ਸਕੂਲ ਡਗਰੂ ਵਿਖੇ ਦਸਮੇਸ਼ ਡੈਂਟਲ ਕਲੱਬ ਫ਼ਰੀਦਕੋਟ ਦੇ ਮਾਹਿਰ ਡਾਕਟਰਾਂ ਨੇ ਮੁਫ਼ਤ ਦੰਦਾਂ ਦਾ ਜਾਂਚ ਕੈਂਪ ਲਗਾਇਆ | ਕੈਂਪ ਦੌਰਾਨ ਡਾ. ਰਮਨਪ੍ਰੀਤ ਕੌਰ, ਡਾ. ਅਮਨ ਤੂਰ, ਡਾ. ਸ਼ਿਖਾ, ਡਾ. ਨਵਨੀਤ ਕੌਰ, ਡਾ. ਮਨੀਸ਼ਾ, ਡਾ. ...

ਪੂਰੀ ਖ਼ਬਰ »

ਕਿਸਾਨ ਖੇਤੀਬਾੜੀ ਜਾਗਰੂਕਤਾ ਕੈਂਪ ਲਗਾਇਆ

ਅਜੀਤਵਾਲ, 23 ਅਕਤੂਬਰ (ਸ਼ਮਸ਼ੇਰ ਸਿੰਘ ਗ਼ਾਲਿਬ)-ਪੰਜਾਬ ਖੇਤੀਬਾੜੀ ਵਿਭਾਗ ਵਲੋਂ ਕਿ੍ਸ਼ੀ ਵਿਗਿਆਨ ਕੇਂਦਰ, ਪਸ਼ੂ ਪਾਲਣ ਵਿਭਾਗ, ਬਾਗ਼ਬਾਨੀ ਵਿਭਾਗ ਦੇ ਸਹਿਯੋਗ ਨਾਲ ਇਕ ਦਿਨਾ ਕਿਸਾਨ ਖੇਤੀਬਾੜੀ ਜਾਗਰੂਕਤਾ ਕੈਂਪ ਕੋਕਰੀ ਕਲਾਂ ਕੋਆਪ੍ਰੇਟਿਵ ਸੁਸਾਇਟੀ 'ਚ ਲਗਾਇਆ ...

ਪੂਰੀ ਖ਼ਬਰ »

ਭਗਵਾਨ ਵਾਲਮੀਕਿ ਪ੍ਰਗਟ ਦਿਵਸ ਸਬੰਧੀ ਸ਼ੋਭਾ ਯਾਤਰਾ ਕੱਢੀ

ਕਿਸ਼ਨਪੁਰਾ ਕਲਾਂ, 23 ਅਕਤੂਬਰ (ਅਮੋਲਕ ਸਿੰਘ ਕਲਸੀ)-ਕਸਬਾ ਕਿਸ਼ਨਪੁਰਾ ਕਲਾਂ ਵਿਖੇ ਭਗਵਾਨ ਮਹਾਂਰਿਸ਼ੀ ਵਾਲਮੀਕਿ ਦੇ ਪ੍ਰਗਟ ਦਿਵਸ ਨੂੰ ਸਮਰਪਿਤ ਨੌਜਵਾਨ ਸਭਾ ਵਾਲਮੀਕਿ ਕਲੱਬ, ਗ੍ਰਾਮ ਪੰਚਾਇਤ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸ਼ੋਭਾ ਯਾਤਰਾ ...

ਪੂਰੀ ਖ਼ਬਰ »

ਗੋ-ਗਲੋਬਲ ਨੇ ਲਗਵਾਇਆ ਕੈਨੇਡਾ ਦਾ ਵੀਜ਼ਾ

ਮੋਗਾ, 23 ਅਕਤੂਬਰ (ਗੁਰਤੇਜ ਸਿੰਘ)-ਗੋ-ਗਲੋਬਲ ਕੰਸਲਟੈਂਸ ਮੋਗਾ ਜੋ ਕਿ ਪੰਜਾਬ ਸਰਕਾਰ ਤੋਂ ਮਾਨਤਾ ਪ੍ਰਾਪਤ ਹੈ, ਵਲੋਂ ਵਿਦਿਆਰਥਣ ਸੁਖਨਦੀਪ ਕੌਰ ਸਰਾਂ ਦਾ ਕੈਨੇਡਾ ਦਾ ਵੀਜ਼ਾ ਲਗਵਾਇਆ ਗਿਆ | ਸੰਸਥਾ ਦੇ ਡਾਇਰੈਕਟਰ ਦੀਪਕ ਮਨਚੰਦਾ ਤੇ ਜਤਿਨ ਆਨੰਦ ਨੇ ਦੱਸਿਆ ਕਿ ...

ਪੂਰੀ ਖ਼ਬਰ »

ਇੰਗਲਿਸ਼ ਸਟੂਡੀਓ ਦੀ ਵਿਦਿਆਰਥਣ ਨੇ ਹਾਸਲ ਕੀਤੇ ਈਚ 6 ਬੈਂਡ

ਬਾਘਾ ਪੁਰਾਣਾ, 23 ਅਕਤੂਬਰ (ਬਲਰਾਜ ਸਿੰਗਲਾ)-ਸਥਾਨਕ ਆਈਲਟਸ ਸੰਸਥਾ ਇੰਗਲਿਸ਼ ਸਟੂਡੀਓ ਦੇ ਮੁਖੀ ਪੰਕਜ ਬਾਂਸਲ ਅਤੇ ਗੌਰਵ ਕਾਲੜਾ ਨੇ ਦੱਸਿਆ ਕਿ ਇਸ ਸੰਸਥਾ ਦੀ ਵਿਦਿਆਰਥਣ ਨਵਪ੍ਰੀਤ ਕੌਰ ਪੁੱਤਰੀ ਜਗਰਾਜ ਸਿੰਘ ਵਾਸੀ ਰਾਊਕੇ ਕਲਾਂ ਨੇ ਬਹੁਤ ਹੀ ਘੱਟ ਸਮੇਂ ਦੀ ...

ਪੂਰੀ ਖ਼ਬਰ »

ਯੂਥ ਫ਼ੈਸਟੀਵਲ ਦੇਸ਼ ਭਗਤ ਕਾਲਜ ਮੋਗਾ ਵਿਖੇ 25-26 ਨੂੰ

ਮੋਗਾ, 23 ਅਕਤੂਬਰ (ਗੁਰਤੇਜ ਸਿੰਘ)-ਦੇਸ਼ ਭਗਤ ਕਾਲਜ ਮੋਗਾ ਵਿਖੇ 25-26 ਅਕਤੂਬਰ ਨੂੰ ਮਹਾਰਾਜਾ ਰਣਜੀਤ ਸਿੰਘ ਟੈਕਨੀਕਲ ਯੂਨੀਵਰਸਿਟੀ ਬਠਿੰਡਾ ਯੂਥ ਫ਼ੈਸਟੀਵਲ ਹੋ ਰਿਹਾ ਹੈ | ਜਿਸ ਦਾ ਉਦਘਾਟਨ ਵਾਈਸ ਚਾਂਸਲਰ ਡਾ: ਮੋਹਨ ਪਾਲ ਸਿੰਘ ਈਸ਼ਰ ਮਹਾਰਾਜਾ ਰਣਜੀਤ ਸਿੰਘ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX