ਤਾਜਾ ਖ਼ਬਰਾਂ


ਲੁਟੇਰਿਆ ਨੇ ਘਰ 'ਚ ਵੜ ਕੇ ਖੋਹਿਆ ਪੈਸਿਆਂ ਵਾਲਾ ਬੈਗ
. . .  1 day ago
ਅਜਨਾਲਾ, 17 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਦੇਰ ਰਾਤ ਕਰਿਆਨਾ ਯੂਨੀਅਨ ਅਜਨਾਲਾ ਦੇ ਪ੍ਰਧਾਨ ਦੇ ਪੁੱਤਰ ਕੋਲੋਂ ਲੁਟੇਰੇ ਪੈਸਿਆਂ ਵਾਲਾ ਬੈਗ ਖੋਹ ਕੇ ਫ਼ਰਾਰ ਹੋ ਗਏ । ਇਸ ਸੰਬੰਧੀ ਪ੍ਰਧਾਨ ਨੰਦ ਕਿਸ਼ੋਰ ਦੇ ਪੁੱਤਰ ਰੋਹਿਤ ਕੁਮਾਰ ਭੱਲਾ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਦੇਰ...
ਪੰਜਾਬ ਸਰਕਾਰ ਵੱਲੋਂ ਕਸ਼ਮੀਰ ਵਿਚ ਮਾਰੇ ਗਏ ਵਪਾਰੀ ਦੇ ਵਾਰਸਾਂ ਅਤੇ ਜਖ਼ਮੀ ਦੇ ਇਲਾਜ ਲਈ ਮੁਆਵਜੇ ਦਾ ਐਲਾਨ
. . .  1 day ago
ਫ਼ਾਜ਼ਿਲਕਾ, 17 ਅਕਤੂਬਰ (ਪ੍ਰਦੀਪ ਕੁਮਾਰ )-ਬੀਤੇ ਦਿਨ ਕਸ਼ਮੀਰ ਵਿਚ ਅੱਤਵਾਦੀਆਂ ਵੱਲੋਂ ਮਾਰੇ ਗਏ ਅਬੋਹਰ ਦੇ ਰਹਿਣ ਵਾਲੇ ਫਲਾਂ ਦੇ ਵਪਾਰੀ ਚਰਨਜੀਤ ਸਿੰਘ ਦੇ ਵਾਰਿਸਾਂ ਨੂੰ ਸੂਬਾ ਸਰਕਾਰ ਨੇ 2 ਲੱਖ...
ਅੱਤਵਾਦੀਆ ਵਲੋਂ ਮਾਰੇ ਗਏ ਫਲਾਂ ਦੇ ਵਪਾਰੀ ਚਰਨਜੀਤ ਸਿੰਘ ਦੀ ਮ੍ਰਿਤਕ ਦੇਹ ਪਿੰਡ ਪੁੱਜੀ ਅਬੋਹਰ
. . .  1 day ago
ਅਬੋਹਰ, 17 ਅਕਤੂਬਰ (ਸੁਖਜਿੰਦਰ ਸਿੰਘ ਢਿੱਲੋਂ) - ਬੀਤੇ ਕੱਲ੍ਹ ਜੰਮੂ ਕਸ਼ਮੀਰ ਦੇ ਸ਼ੋਪੀਆ ਇਲਾਕੇ ਵਿੱਚ ਅੱਤਵਾਦੀਆਂ ਵੱਲੋਂ ਮਾਰੇ ਗਏ ਅਬੋਹਰ ਦੇ ਵਪਾਰੀ ਚਰਨਜੀਤ ਸਿੰਘ ਦੀ ਲਾਸ਼ ਦੇਰ ਰਾਤ ਉਨ੍ਹਾਂ ਦੇ ਪਿੰਡ ਸਰਾਭਾ ਨਗਰ...
ਮੋਟਰਸਾਈਕਲ ਸਵਾਰਾਂ ਨੇ ਦੁਕਾਨ 'ਤੇ ਕੀਤੇ ਫਾਇਰ
. . .  1 day ago
ਜੈਤੋ, 17 ਅਕਤੂਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ) - ਜੈਤੋ ਸ਼ਹਿਰ ਦੇ ਮੇਨ ਬਾਜਾਰ ਦੇ ਚੌਂਕ ਨੰਬਰ ਇਕ ਵਿਚ ਸਥਿਤ ਸ਼ੀਲੇ ਦੀ ਹੱਟੀ (ਜਿੰਦਲ ਸਿੰਗਾਰ ਸੈਂਟਰ) 'ਤੇ ਰਾਤ....
ਸੁਹਾਗਣਾਂ ਨੇ ਚੰਦਰਮਾ ਨਿਕਲਣ ਤੋਂ ਬਾਅਦ ਤੋੜਿਆ ਵਰਤ
. . .  1 day ago
ਜਲੰਧਰ, 17 ਅਕਤੂਬਰ - ਦੇਸ਼ ਭਰ 'ਚ ਅੱਜ ਕਰਵਾ ਚੌਥ ਦਾ ਤਿਉਹਾਰ ਧੂਮ-ਧਾਮ ਨਾਲ ਮਨਾਇਆ ਗਿਆ। ਇਹ ਦਿਨ ਸੁਹਾਗਣ ਔਰਤਾਂ ਲਈ ਖ਼ਾਸ ਹੁੰਦਾ ਹੈ। ਦੇਰ ਸ਼ਾਮ ਨੂੰ ਸੁਹਾਗਣਾਂ ਨੇ ਚੰਦਰਮਾ ਨਿਕਲਣ...
ਕੌਮਾਂਤਰੀ ਨਗਰ ਕੀਰਤਨ 10:30 ਵਜੇ ਤੱਕ ਪੁੱਜੇਗਾ ਤਖਤ ਸ੍ਰੀ ਦਮਦਮਾ ਸਾਹਿਬ
. . .  1 day ago
ਤਲਵੰਡੀ ਸਾਬੋ 17 ਅਕਤੂਬਰ (ਰਣਜੀਤ ਸਿੰਘ ਰਾਜੂ) ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦਵਾਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਤੋਂ ਚੱਲਿਆ ਕੌਮਾਂਤਰੀ ਨਗਰ...
ਚੋਣ ਕਮਿਸ਼ਨ ਵੱਲੋਂ ਇੱਕ ਵਿਅਕਤੀ ਤੋਂ ਕਰੋੜਾਂ ਦੀ ਨਕਦੀ ਬਰਾਮਦ
. . .  1 day ago
ਮੁੰਬਈ, 17 ਅਕਤੂਬਰ - ਚੋਣ ਕਮਿਸ਼ਨ ਦੀ ਟੀਮ ਨੇ ਮੁੰਬਈ ਵਿਖੇ ਇੱਕ ਵਿਅਕਤੀ ਤੋਂ 2,90,50000 ਰੁਪਏ ਦੀ ਨਕਦੀ ਬਰਾਮਦ ਕੀਤੀ ਹੈ। ਇਹ ਪੈਸਾ ਮਹਾਰਾਸ਼ਟਰ ਵਿਧਾਨ ਸਭਾ ਚੋਣਾਂ...
ਡਾ. ਰਾਜ ਸਿੰਘ ਡਿੱਬੀਪੁਰਾ ਦੇ ਹੱਕ 'ਚ ਬਿਕਰਮ ਜੀਤ ਸਿੰਘ ਮਜੀਠੀਆ ਨੇ ਕੀਤਾ ਚੋਣ ਪ੍ਰਚਾਰ
. . .  1 day ago
ਮੰਡੀ ਅਰਨੀਵਾਲਾ, 17 (ਪ੍ਰਦੀਪ ਕੁਮਾਰ)- ਪੰਜਾਬ ਵਿਧਾਨ ਸਭਾ ਦੀਆਂ ਜ਼ਿਮਨੀ ਚੋਣਾਂ ਵਿਚ ਜਲਾਲਾਬਾਦ ਤੋਂ ਅਕਾਲੀ ਦਲ ਬਾਦਲ ਦੇ ਉਮੀਦਵਾਰ ਡਾ. ਰਾਜ ਸਿੰਘ ਡਿੱਬੀਪੁਰਾ ਦੇ ਹੱਕ 'ਚ ਅੱਜ ਯੂਥ ਅਕਾਲੀ ਦਲ ਦੇ ਪ੍ਰਧਾਨ ...
ਗੱਡੀ ਹੇਠ ਆ ਜਾਣ ਕਾਰਨ ਅਣਪਛਾਤੇ ਪ੍ਰਵਾਸੀ ਮਜ਼ਦੂਰ ਦੀ ਮੌਤ
. . .  1 day ago
ਤਪਾ ਮੰਡੀ, 17 ਅਕਤੂਬਰ (ਪ੍ਰਵੀਨ ਗਰਗ)- ਸਥਾਨਕ ਸ਼ਾਮ ਦੇ ਕਰੀਬ 4 ਕੁ ਵਜੇ ਤਪਾ-ਜੇਠੂਕੇ ਰੇਲਵੇ ਲਾਈਨ ਵਿਚਕਾਰ ਇੱਕ ਅਣਪਛਾਤੇ ਪ੍ਰਵਾਸੀ ਮਜ਼ਦੂਰ ਦੇ ਜੰਮੂ ਤਵੀ ਗੱਡੀ...
ਚੰਦਰਯਾਨ 2 ਦੇ ਆਈ.ਆਈ.ਆਰ.ਐੱਸ ਪੇਲੋਡ ਤੋਂ ਚੰਨ ਦੀ ਸਤਹ ਦੀ ਲਈ ਗਈ ਤਸਵੀਰ ਆਈ ਸਾਹਮਣੇ
. . .  1 day ago
ਨਵੀਂ ਦਿੱਲੀ, 17 ਅਕਤੂਬਰ- ਚੰਦਰਯਾਨ 2 ਦੇ ਆਈ.ਆਈ.ਆਰ.ਐੱਸ ਪੇਲੋਡ ਤੋਂ ਚੰਨ ਦੀ ਸਤਹ ਦੀ ਪਹਿਲੀ ਤਸਵੀਰ ...
ਆਈ.ਐਨ.ਐਕਸ ਮੀਡੀਆ ਮਾਮਲਾ : 24 ਅਕਤੂਬਰ ਤੱਕ ਵਧੀ ਪੀ. ਚਿਦੰਬਰਮ ਦੀ ਈ.ਡੀ ਹਿਰਾਸਤ
. . .  1 day ago
ਨਵੀਂ ਦਿੱਲੀ, 17 ਅਕਤੂਬਰ- ਆਈ.ਐਨ.ਐਕਸ ਮੀਡੀਆ ਮਾਮਲੇ 'ਚ ਪੀ. ਚਿਦੰਬਰਮ ਦੀ ਈ.ਡੀ ਹਿਰਾਸਤ 24 ਅਕਤੂਬਰ ਤੱਕ ਵਧਾ ਦਿੱਤੀ ...
ਜੰਮੂ-ਕਸ਼ਮੀਰ 'ਚ ਪਾਕਿਸਤਾਨ ਵੱਲੋਂ ਗੋਲੀਬਾਰੀ
. . .  1 day ago
ਸ੍ਰੀਨਗਰ, 17 ਅਕਤੂਬਰ- ਪਾਕਿਸਤਾਨ ਵੱਲੋਂ ਕੀਤੀ ਗੋਲੀਬਾਰੀ ਤੋਂ ਬਾਅਦ ਊਰੀ ਸ਼ਹਿਰ 'ਚ ਕਈ ਮਕਾਨਾਂ ਨੂੰ ਨੁਕਸਾਨ ਪਹੁੰਚਿਆ ...
ਹਿੰਦ-ਪਾਕਿ ਸਰਹੱਦ ਤੋਂ ਚਾਰ ਕਰੋੜ ਦੀ ਹੈਰਇਨ ਸਮੇਤ ਇੱਕ ਨਸ਼ਾ ਤਸਕਰ ਕਾਬੂ
. . .  1 day ago
ਫ਼ਿਰੋਜ਼ਪੁਰ 17 ਅਕਤੂਬਰ (ਜਸਵਿੰਦਰ ਸਿੰਘ ਸੰਧੂ) - ਬੀ.ਐੱਸ.ਐਫ ਅਤੇ ਸੀ.ਆਈ ਸਟਾਫ਼ ਮੋਗਾ ਪੁਲਿਸ ਵੱਲੋਂ ਚਲਾਏ ਗਏ ਸਾਂਝੇ ਖੋਜ ਅਭਿਆਨ ਦੌਰਾਨ ਹਿੰਦ -ਪਾਕਿ ਸਰਹੱਦ 'ਤੇ ਪੈਂਦੀ ਚੈੱਕ ਪੋਸਟ ...
ਹਿਮਾਚਲ ਦੇ ਕਈਆਂ ਜ਼ਿਲ੍ਹਿਆਂ 'ਚ ਬਾਰਸ਼ ਅਤੇ ਬਰਫ਼ਬਾਰੀ ਹੋਣ ਦੀ ਸੰਭਾਵਨਾ : ਮੌਸਮ ਵਿਭਾਗ
. . .  1 day ago
ਸ਼ਿਮਲਾ, 17 ਅਕਤੂਬਰ - ਮੌਸਮ ਵਿਭਾਗ ਵੱਲੋਂ ਇਹ ਚਿਤਾਵਨੀ ਦਿੱਤੀ ਗਈ ਹੈ ਕਿ ਹਿਮਾਚਲ ਦੇ ਕਾਂਗੜਾ, ਚੰਬਾ, ਮੰਡੀ, ਕੁੱਲੂ, ਹਮੀਰਪੁਰ, ਬਿਲਾਸਪੁਰ ਅਤੇ ਸ਼ਿਮਲਾ...
ਸੜਕ ਹਾਦਸੇ 'ਚ ਨੌਜਵਾਨ ਦੀ ਮੌਤ
. . .  1 day ago
ਰਾਮ ਤੀਰਥ , 17 ਅਕਤੂਬਰ (ਧਰਵਿੰਦਰ ਸਿੰਘ ਔਲਖ) - ਅੱਜ ਅੱਡਾ ਕੋਟਲਾ ਡੂੰਮ ਵਿਖੇ ਇੱਕ ਤੇਜ਼ ਰਫ਼ਤਾਰ ਕਾਰ ਵੱਲੋਂ ਸਾਈਡ ਮਾਰਨ ਕਰ ਕੇ ਇੱਕ ਨੌਜਵਾਨ ਦੀ ਮੌਤ ਹੋਣ ਦੀ ਸੂਚਨਾ...
ਪੀ.ਐਨ.ਬੀ ਘੋਟਾਲਾ : ਵੈਸਟਮਿੰਸਟਰ ਕੋਰਟ ਨੇ ਨੀਰਵ ਮੋਦੀ ਦੀ ਹਿਰਾਸਤ 'ਚ ਕੀਤੀ ਵਾਧਾ
. . .  1 day ago
ਰਾਜੇਸ਼ ਬਾਘਾ ਦੇ ਹੱਕ 'ਚ ਸੰਨੀ ਦਿਉਲ ਨੇ ਕੀਤਾ ਰੋਡ ਸ਼ੋਅ
. . .  1 day ago
ਅਕਾਲੀ ਕੌਂਸਲਰਾਂ ਅਤੇ ਸਿੱਖੀ ਪ੍ਰਚਾਰ ਸੇਵਾ ਸੁਸਾਇਟੀ ਦੇ ਨੁਮਾਇੰਦਿਆਂ ਵੱਲੋਂ ਸਰਕਾਰ ਖ਼ਿਲਾਫ਼ ਰੋਸ ਮੁਜ਼ਾਹਰਾ
. . .  1 day ago
ਸਾਂਝਾ ਮੁਲਾਜ਼ਮ ਮੰਚ ਪੰਜਾਬ ਕੱਲ੍ਹ ਕੱਢੇਗਾ ਹਲਕਾ ਦਾਖਾ 'ਚ ਝੰਡਾ ਮਾਰਚ
. . .  1 day ago
ਜਦੋਂ ਸ਼ੇਰ ਦੇ ਵਾੜੇ 'ਚ ਵੜਿਆ ਨੌਜਵਾਨ, ਦਿੱਲੀ ਦੇ ਚਿੜੀਆ ਘਰ 'ਚ ਨਜ਼ਰ ਆਇਆ ਫ਼ਿਲਮੀ ਸੀਨ
. . .  1 day ago
ਦਿੱਲੀ 'ਚ 4 ਨਵੰਬਰ ਤੋਂ ਲਾਗੂ ਹੋਵੇਗੀ ਓਡ-ਈਵਨ ਯੋਜਨਾ- ਕੇਜਰੀਵਾਲ
. . .  1 day ago
ਪੀ. ਐੱਮ. ਸੀ. ਖਾਤਾ ਧਾਰਕਾਂ ਨਾਲ ਨਿਆਂ ਕਰੇ ਸਰਕਾਰ- ਮਨਮੋਹਨ ਸਿੰਘ
. . .  1 day ago
ਡੇਂਗੂ ਕਾਰਨ ਨੌਜਵਾਨ ਦੀ ਮੌਤ
. . .  1 day ago
ਭਾਜਪਾ ਅਰਥ ਵਿਵਸਥਾ ਦੇ 'ਡਬਲ ਇੰਜਣ' 'ਤੇ ਮੰਗਦੀ ਹੈ ਵੋਟ- ਡਾ. ਮਨਮੋਹਨ ਸਿੰਘ
. . .  1 day ago
ਰੇਲੀਗੇਅਰ ਮਾਮਲਾ : ਨਿਆਇਕ ਹਿਰਾਸਤ 'ਚ ਭੇਜੇ ਗਏ ਮਲਵਿੰਦਰ ਅਤੇ ਸ਼ਵਿੰਦਰ
. . .  1 day ago
ਬਾਘਾਪੁਰਾਣਾ : ਡੀ. ਸੀ. ਦਫ਼ਤਰ ਕਰਮਚਾਰੀ ਯੂਨੀਅਨ ਵਲੋਂ ਦੋ ਦਿਨਾਂ 'ਕਲਮ ਛੋੜ' ਹੜਤਾਲ ਸ਼ੁਰੂ
. . .  1 day ago
ਹਾਦਸੇ ਤੋਂ ਬਾਅਦ ਤੇਲ ਟੈਂਕਰ ਨੂੰ ਲੱਗੀ ਭਿਆਨਕ ਅੱਗ
. . .  1 day ago
ਸੰਦੀਪ ਸੰਧੂ ਦੇ ਹੱਕ 'ਚ ਕੈਪਟਨ ਵਲੋਂ ਰੋਡ ਸ਼ੋਅ
. . .  1 day ago
ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨਾਲ ਮਿਲੇਗਾ ਪੀ. ਐੱਮ. ਸੀ. ਬੈਂਕ ਦੇ ਖਾਤਾ ਧਾਰਕਾਂ ਦਾ ਇੱਕ ਵਫ਼ਦ
. . .  1 day ago
ਡਿਪਟੀ ਕਮਿਸ਼ਨਰ ਵੱਲੋਂ ਕਰਤਾਰਪੁਰ ਸਾਹਿਬ ਦੇ ਦਰਸ਼ਨ ਲਈ ਫਾਰਮ ਜਾਰੀ
. . .  1 day ago
ਭੇਦਭਰੀ ਹਾਲਤ 'ਚ ਵਿਆਹੁਤਾ ਦੀ ਮੌਤ
. . .  1 day ago
ਪੀ. ਐੱਮ. ਸੀ. ਬੈਂਕ : ਪੁਲਿਸ ਹਿਰਾਸਤ 'ਚ ਭੇਜੇ ਗਏ ਸਾਬਕਾ ਨਿਰਦੇਸ਼ਕ ਸੁਰਜੀਤ ਅਰੋੜਾ
. . .  1 day ago
25 ਕਿਲੋ ਹੈਰੋਇਨ ਸਣੇ ਤਿੰਨ ਗ੍ਰਿਫ਼ਤਾਰ
. . .  1 day ago
ਸਾਊਦੀ ਅਰਬ 'ਚ ਵਾਪਰੇ ਸੜਕ ਹਾਦਸੇ 'ਤੇ ਪ੍ਰਧਾਨ ਮੰਤਰੀ ਮੋਦੀ ਨੇ ਜਤਾਇਆ ਦੁੱਖ
. . .  1 day ago
ਪਰਾਲੀ ਨੂੰ ਸਾੜਨ 'ਤੇ ਜੇਕਰ ਕੋਈ ਕਿਸਾਨ 'ਤੇ ਮਾਮਲਾ ਦਰਜ ਕਰਨ ਪਹੁੰਚਿਆ ਤਾਂ ਉਸ ਨੂੰ ਬੰਦੀ ਬਣਾ ਲਿਆ ਜਾਵੇਗਾ- ਕਿਸਾਨ ਆਗੂ
. . .  1 day ago
ਜਲਾਲਾਬਾਦ 'ਚ ਗੋਲੀ ਚਲਾਉਣ ਵਾਲਾ ਵਿਅਕਤੀ ਗ੍ਰਿਫ਼ਤਾਰ
. . .  1 day ago
ਫ਼ਾਰੂਕ ਅਬਦੁੱਲਾ ਦੀ ਭੈਣ ਅਤੇ ਧੀ ਰਿਹਾਅ
. . .  1 day ago
ਜੰਮੂ-ਕਸ਼ਮੀਰ 'ਚ ਅੱਤਵਾਦੀਆਂ ਦੀ ਗੋਲੀਬਾਰੀ ਕਾਰਨ ਵਪਾਰੀ ਦੀ ਮੌਤ ਤੋਂ ਬਾਅਦ ਅਬੋਹਰ 'ਚ ਸੋਗ ਦੀ ਲਹਿਰ
. . .  1 day ago
ਪਤੀ ਦੀ ਲੰਬੀ ਉਮਰ ਲਈ ਕਰਵਾ ਚੌਥ ਦਾ ਵਰਤ ਰੱਖਣ ਜਾ ਰਹੀ ਔਰਤ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
. . .  1 day ago
ਦੇਸ਼ ਭਰ 'ਚ ਮਨਾਇਆ ਜਾ ਰਿਹਾ ਹੈ ਸੁਹਾਗਣਾਂ ਦਾ ਤਿਉਹਾਰ ਕਰਵਾ ਚੌਥ
. . .  1 day ago
ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ 'ਚ ਲੱਗੀ ਅੱਗ
. . .  1 day ago
ਸਾਊਦੀ ਅਰਬ 'ਚ ਵਾਪਰਿਆ ਭਿਆਨਕ ਸੜਕ ਹਾਦਸਾ, 35 ਲੋਕਾਂ ਦੀ ਮੌਤ
. . .  1 day ago
ਜਾਪਾਨ ਅਤੇ ਫਿਲੀਪੀਨਜ਼ ਦੇ ਦੌਰੇ 'ਤੇ ਰਵਾਨਾ ਹੋਏ ਰਾਸ਼ਟਰਪਤੀ ਕੋਵਿੰਦ
. . .  1 day ago
ਅੱਜ ਦਾ ਵਿਚਾਰ
. . .  1 day ago
ਅਬੋਹਰ ਸ਼ਹਿਰ ਦੇ ਦੋ ਸੇਬ ਵਪਾਰੀਆਂ ਨੂੰ ਜੰਮੂ ਕਸ਼ਮੀਰ ਚ ਅੱਤਵਾਦੀਆਂ ਨੇ ਮਾਰੀ ਗੋਲੀ
. . .  2 days ago
ਕੈਪਟਨ ਦੇ ਰੋਡ ਸ਼ੋਅ ਵਿਚ ਲਗੇ ਪੰਜਾਬ ਸਰਕਾਰ ਮੁਰਦਾਬਾਦ ਦੇ ਨਾਅਰੇ
. . .  2 days ago
ਜਦੋਂ ਰਾਣਾ ਗੁਰਮੀਤ ਸਿੰਘ ਸੋਢੀ ਨੂੰ ਮੁੱਖ ਮੰਤਰੀ ਦੀ ਗੱਡੀ ਵਿਚ ਨਾ ਬੈਠਣ ਦਿੱਤਾ
. . .  2 days ago
ਬੀਐਸਐਫ ਵੱਲੋਂ ਪਾਕਿਸਤਾਨੀ ਘੁਸਪੈਠੀਆ ਢੇਰ
. . .  2 days ago
550 ਸਾਲਾ ਪ੍ਰਕਾਸ਼ ਉਤਸਵ ਨੂੰ ਲੈ ਕੇ 'ਆਪ' ਦੀ ਵਿਸ਼ੇਸ਼ ਕਮੇਟੀ ਦੀ ਹੋਈ ਬੈਠਕ
. . .  2 days ago
ਅੰਤਰਰਾਸ਼ਟਰੀ ਸਰਹੱਦ ਨੇੜਿਓ ਚਾਰ ਪੈਕਟ ਹੈਰੋਇਨ ਬਰਾਮਦ
. . .  2 days ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 8 ਕੱਤਕ ਸੰਮਤ 550

ਫਿਰੋਜ਼ਪੁਰ / ਫਾਜ਼ਿਲਕਾ / ਅਬੋਹਰ

ਚੋਰਾਂ ਨੇ ਮਮਦੋਟ 'ਚ ਪਾਈ ਦਹਿਸ਼ਤ

ਮਮਦੋਟ, 23 ਅਕਤੂਬਰ (ਸੁਖਦੇਵ ਸਿੰਘ ਸੰਗਮ, ਜਸਬੀਰ ਸਿੰਘ ਕੰਬੋਜ)- ਵਿਧਾਨ ਸਭਾ ਹਲਕਾ ਫ਼ਿਰੋਜ਼ਪੁਰ ਦਿਹਾਤੀ ਅਧੀਨ ਆਉਂਦੇ ਸਰਹੱਦੀ ਕਸਬਾ ਮਮਦੋਟ ਦੇ ਇਲਾਕੇ ਦੇ ਫ਼ਿਰੋਜ਼ਪੁਰ ਰੋਡ 'ਤੇ ਪਿਛਲੇ ਕਈ ਦਿਨਾਂ ਤੋਂ ਰਾਹਗੀਰਾਂ ਦੀ ਹੋ ਰਹੀ ਲੁੱਟ ਤੇ ਚੋਰੀ ਦੀਆਂ ਵਾਰਦਾਤਾਂ ਦਰਮਿਆਨ ਲੰਘੀ ਰਾਤ ਨੂੰ ਕੁਝ ਚੋਰਾਂ ਨੇ ਬੇਖ਼ੌਫ ਹੋ ਕੇ ਮਮਦੋਟ ਦੇ ਮੁੱਖ ਬਾਜ਼ਾਰ ਅਤੇ ਬਾਹਰੀ ਸੜਕ 'ਤੇ ਬਣੀਆਂ ਕਰੀਬ 10 ਦੁਕਾਨਾਂ 'ਚੋਂ ਤਾਲੇ ਤੋੜ ਕੇ ਕੀਮਤੀ ਸਾਮਾਨ ਚੋਰੀ ਕਰ ਲਿਆ, ਜਿਸ ਨੂੰ ਲੈ ਕੇ ਸਥਾਨਕ ਲੋਕਾਂ 'ਚ ਸਹਿਮ ਤੇ ਡਰ ਦਾ ਮਾਹੌਲ ਪਾਇਆ ਜਾ ਰਿਹਾ ਹੈ | ਦੱਸਣਯੋਗ ਹੈ ਕਿ ਨਗਰ ਪੰਚਾਇਤ ਮਮਦੋਟ ਦੇ ਪ੍ਰਧਾਨ ਕੇਵਲ ਕ੍ਰਿਸ਼ਨ ਨਾਰੰਗ ਦੀ ਅਗਵਾਈ ਵਿਚ ਮਮਦੋਟ ਵਾਸੀਆਂ ਵਲੋਂ ਜ਼ਿਲ੍ਹਾ ਫ਼ਿਰੋਜ਼ਪੁਰ ਦੀ ਪੁਲਿਸ ਨੂੰ ਮੰਗ ਪੱਤਰ ਵੀ ਦਿੱਤਾ ਗਿਆ ਸੀ | ਤਾਜ਼ਾ ਘਟਨਾ ਦੌਰਾਨ ਬੀਤੀ ਰਾਤ ਨੂੰ ਚੋਰਾਂ ਵਲੋਂ ਦੁਕਾਨਾਂ ਦੇ ਸ਼ਟਰ ਤੋੜ ਕੇ ਅੰਦਰੋਂ ਐਲ.ਸੀ.ਡੀ, ਸੀ.ਸੀ.ਟੀ.ਵੀ. ਕੈਮਰੇ, ਨਕਦੀ ਤੇ ਹੋਰ ਕੀਮਤੀ ਸਾਮਾਨ ਚੋਰੀ ਕਰ ਲਿਆ ਗਿਆ | ਘਟਨਾ ਉਪਰੰਤ ਪੁਲਿਸ ਵਲੋਂ ਹਰਕਤ 'ਚ ਆਉਂਦਿਆਂ ਸ਼ਹਿਰ ਵਿਚ ਵੱਖ-ਵੱਖ ਦੁਕਾਨਾਂ 'ਤੇ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਪੜਤਾਲ ਕਰਨ 'ਤੇ ਪਤਾ ਲੱਗਾ ਕਿ ਚੋਰ ਰਾਤ ਕਰੀਬ 12 ਵਜੇ ਸ਼ਹਿਰ ਦੇ ਬਾਜ਼ਾਰ 'ਚ ਦਾਖ਼ਲ ਹੋਏ ਅਤੇ ਸਵੇਰੇ ਕਰੀਬ ਸਾਢੇ ਚਾਰ ਵਜੇ ਤੱਕ ਬੇਖ਼ੌਫ਼ ਹੋ ਕੇ ਚੋਰੀ ਦੀ ਘਟਨਾ ਨੂੰ ਅੰਜਾਮ ਦਿੰਦੇ ਰਹੇ | ਲੂਥਰਾ ਹਾਰਡਵੇਅਰ ਮਾਈ ਭੋਲੀ ਚੌਾਕ ਦੀ ਦੁਕਾਨ 'ਤੇ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਅਨੁਸਾਰ ਚੋਰ ਕਰੀਬ 5-6 ਮੋਟਰਸਾਈਕਲਾਂ 'ਤੇ ਸਵਾਰ ਹੋ ਕੇ ਆਏ ਸਨ ਤੇ ਚੋਰਾਂ ਦੀ ਹਰਕਤ ਤੋਂ ਅੰਦਾਜਾ ਲਗਾਇਆ ਜਾ ਰਿਹਾ ਹੈ ਕਿ ਚੋਰਾਂ ਵਲੋਂ ਘਟਨਾ ਨੂੰ ਅੰਜਾਮ ਦੇਣ ਤੋਂ ਪਹਿਲਾਂ ਸਾਰੇ ਬਾਜ਼ਾਰ ਦੀਆਂ ਦੁਕਾਨਾਂ ਦਾ ਮੁਆਇਨਾ ਕੀਤਾ ਗਿਆ ਹੈ, ਇਹ ਵੀ ਅੰਦਾਜਾ ਲਗਾਇਆ ਜਾ ਰਿਹਾ ਹੈ ਕਿ 10 -12 ਚੋਰਾਂ ਨੇ ਪੂਰੀ ਯੋਜਨਾਬੱਧ ਤਰੀਕੇ ਨਾਲ ਚੋਰੀ ਨੂੰ ਅੰਜਾਮ ਦਿੱਤਾ ਹੈ | ਇਸ ਬਾਰੇ ਪੀੜਤ ਦੁਕਾਨਦਾਰਾਂ ਤਲਵਿੰਦਰ ਸਿੰਘ ਸੰਧੂ, ਰਾਹੁਲ ਚਾਵਲਾ, ਸੋਨੂੰ ਚਾਵਲਾ, ਸੁਰਿੰਦਰ ਕੁਮਾਰ ਨੇ ਦੱਸਿਆ ਕਿ ਅਸੀਂ ਰੋਜ਼ਾਨਾ ਦੀ ਤਰ੍ਹਾਂ ਆਪਣੀਆਂ ਦੁਕਾਨਾਂ ਰਾਤ ਨੂੰ ਬੰਦ ਕਰਕੇ ਘਰ ਚਲੇ ਗਏ, ਪ੍ਰੰਤੂ ਜਦੋਂ ਸਵੇਰੇ ਆ ਕੇ ਦੇਖਿਆ ਤਾਂ ਦੁਕਾਨਾਂ ਦੇ ਤਾਲੇ ਟੁੱਟੇ ਹੋਏ ਸਨ | ਦੁਕਾਨਦਾਰਾਂ ਮੁਤਾਬਕ ਪੰਜਾਬ ਲੈਬੋਰਟਰੀ ਦੀ ਦੁਕਾਨ 'ਚੋਂ ਲੈਪਟਾਪ, ਕਾਕਾ ਭੱਲਿਆਂ ਵਾਲ ਦੀ ਦੁਕਾਨ ਤੋਂ ਐਲ.ਸੀ.ਡੀ., ਕਰਨ ਕਲੀਨਿਕ 'ਚੋਂ ਗੱਲਾ ਤੋੜ ਕੇ ਨਕਦੀ, ਸਚਦੇਵਾ ਟੈਲੀਕਾਮ ਤੋਂ ਐਲ.ਸੀ.ਡੀ. ਤੇ ਠੀਕ ਹੋਣ ਵਾਸਤੇ ਆਏ 15-20 ਮੋਬਾਈਲ ਆਦਿ ਚੋਰੀ ਕਰਕੇ ਲੈ ਗਏ ਹਨ | ਇਸ ਤੋਂ ਇਲਾਵਾ ਮਮਦੋਟ-ਲੱਖੋ ਕੇ ਰੋਡ 'ਤੇ ਸਥਿਤ ਕਰਿਆਨੇ ਦੀ ਦੁਕਾਨ, ਹਾਂਡਾ ਸਟੂਡੀਓ ਤੇ ਕਰਨ ਕਲੀਨਿਕ ਆਦਿ ਦੁਕਾਨਾਂ ਨੂੰ ਵੀ ਚੋਰਾਂ ਵਲੋਂ ਨਿਸ਼ਾਨਾ ਬਣਾਇਆ ਗਿਆ ਹੈ, ਜਿਸ ਵਿਚੋਂ ਨਕਦੀ ਅਤੇ ਹੋਰ ਸਾਮਾਨ ਚੋਰੀ ਕਰਕੇ ਲੈ ਗਏ ਹਨ | ਇਸ ਸਾਰੀ ਘਟਨਾ ਨੂੰ ਲੈ ਕੇ ਇਲਾਕੇ ਦੇ ਲੋਕਾਂ ਤੇ ਦੁਕਾਨਦਾਰਾਂ 'ਚ ਪੁਲਿਸ ਪ੍ਰਸ਼ਾਸਨ ਿਖ਼ਲਾਫ਼ ਭਾਰੀ ਰੋਸ ਪਾਇਆ ਜਾ ਰਿਹਾ ਹੈ | ਘਟਨਾ ਸਬੰਧੀ ਮੌਕੇ ਦਾ ਜਾਇਜ਼ਾ ਲੈਣ ਉਪਰੰਤ ਥਾਣਾ ਮਮਦੋਟ ਦੇ ਇੰਚਾਰਜ ਐੱਸ.ਐੱਚ.ਓ. ਰਣਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਵਲੋਂ ਫੋਰੈਂਸਿਕ ਲੈਬ ਦੀ ਟੀਮ ਮੰਗਵਾਈ ਗਈ ਹੈ, ਪੰ੍ਰਤੂ ਚੋਰਾਂ ਵਲੋਂ ਹੱਥਾਂ ਉੱਪਰ ਦਸਤਾਨੇ ਪਾਏ ਹੋਣ ਕਰਕੇ ਉਂਗਲੀਆਂ ਦੇ ਨਿਸ਼ਾਨ ਨਹੀਂ ਮਿਲ ਪਾਏ ਹਨ, ਉਨ੍ਹਾਂ ਕਿਹਾ ਕਿ ਬਹੁਤ ਜਲਦ ਚੋਰਾਂ ਨੂੰ ਲੱਭ ਲਿਆ ਜਾਵੇਗਾ |

ਪੀ.ਯੂ. ਦੇ ਸੈਨੇਟ ਮੈਂਬਰ 'ਤੇ ਨੈਸ਼ਨਲ ਕਾਲਜ ਚੁਵਾੜਿਆਵਾਲੀ ਨੇ ਲਗਾਏ ਲੱਖਾਂ ਦੀ ਠੱਗੀ ਦੇ ਦੋਸ਼

ਫ਼ਾਜ਼ਿਲਕਾ, 23 ਅਕਤੂਬਰ (ਦਵਿੰਦਰ ਪਾਲ ਸਿੰਘ)-ਨੈਸ਼ਨਲ ਕਾਲਜ ਚੁਵਾੜਿਆਂ ਵਾਲੀ ਨਾਲ ਪੰਜਾਬ ਯੂਨੀਵਰਸਿਟੀ ਦੇ ਇਕ ਸੈਨੇਟ ਮੈਂਬਰ ਵਲੋਂ ਲੱਖਾਂ ਦੀ ਠੱਗੀ ਮਾਰਨ ਦਾ ਮਾਮਲਾ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਕੋਲ ਪੁੱਜਣ ਤੋਂ ਬਾਅਦ ਵਿੱਦਿਅਕ ਅਦਾਰਿਆਂ ਅੰਦਰ ਭਾਰੀ ...

ਪੂਰੀ ਖ਼ਬਰ »

ਸ਼ਕੂਰ ਦੀ ਮੰਡੀ 'ਚ ਲਿਫ਼ਟਿੰਗ ਦਾ ਮੰਦਾ ਹਾਲ

ਫ਼ਿਰੋਜ਼ਪੁਰ, 23 ਅਕਤੂਬਰ (ਜਸਵਿੰਦਰ ਸਿੰਘ ਸੰਧੂ)- ਫ਼ਿਰੋਜ਼ਪੁਰ ਦਿਹਾਤੀ ਵਿਧਾਨ ਸਭਾ ਹਲਕੇ ਦੇ ਪਿੰਡ ਸ਼ਕੂਰ ਅੰਦਰ ਬਣੀ ਦਾਣਾ ਮੰਡੀ 'ਚ ਤੁਲੇ ਝੋਨੇ ਦੀ ਲਿਫ਼ਟਿੰਗ ਨਾ ਹੋਣ ਕਰਕੇ ਮੰਡੀ 'ਚ ਝੋਨਾ ਸੁੱਟਣ ਨੂੰ ਜਗ੍ਹਾ ਨਹੀਂ ਮਿਲ ਰਹੀ, ਜਿਸ ਤੋਂ ਕਿਸਾਨ, ਮਜ਼ਦੂਰ ਤੇ ...

ਪੂਰੀ ਖ਼ਬਰ »

ਸਿਵਲ ਸਰਜਨ ਫ਼ਿਰੋਜ਼ਸ਼ਾਹ ਹੈਲਥ ਸੈਂਟਰ 'ਚ ਮਰੀਜ਼ਾਂ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨਾਲ ਹੋਏ ਰੂ-ਬਰੂ

ਫ਼ਿਰੋਜ਼ਪੁਰ, 23 ਅਕਤੂਬਰ (ਤਪਿੰਦਰ ਸਿੰਘ)- ਸਰਕਾਰੀ ਹਸਪਤਾਲਾਂ 'ਚ ਆਉਣ ਵਾਲੇ ਮਰੀਜ਼ਾਂ ਨੂੰ ਮਾਹਿਰ ਡਾਕਟਰਾਂ ਦੁਆਰਾ ਮੁਫ਼ਤ ਇਲਾਜ ਦੇ ਨਾਲ-ਨਾਲ ਮੁਫ਼ਤ ਦਵਾਈਆਂ ਤੇ ਹੋਰ ਸਹੂਲਤਾਂ ਦੇ ਕੇ ਜਿੱਥੇ ਸਿਹਤਮੰਦ ਪੰਜਾਬ ਦੀ ਸਿਰਜਣਾ ਕਰਨ ਦਾ ਯਤਨ ਕੀਤਾ ਜਾ ਰਿਹੈ, ਉੱਥੇ ...

ਪੂਰੀ ਖ਼ਬਰ »

25 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ

ਫ਼ਿਰੋਜ਼ਪੁਰ, 23 ਅਕਤੂਬਰ (ਜਸਵਿੰਦਰ ਸਿੰਘ ਸੰਧੂ)- ਫ਼ਿਰੋਜ਼ਪੁਰ ਸ਼ਹਿਰ ਦੀ ਬਸਤੀ ਆਵਾ ਲਗਾਊਾ ਇਕ ਸ਼ੱਕੀ ਵਿਅਕਤੀ ਨੂੰ ਸੀ.ਆਈ.ਏ. ਸਟਾਫ਼ ਪੁਲਿਸ ਵਲੋਂ ਕਾਬੂ ਕਰਕੇ ਉਸ ਕੋਲੋਂ ਨਾਜਾਇਜ਼ ਸ਼ਰਾਬ ਬਰਾਮਦ ਕਰਨ ਦੀ ਖ਼ਬਰ ਹੈ | ਸੀ.ਆਈ.ਏ. ਸਟਾਫ਼ ਫ਼ਿਰੋਜ਼ਪੁਰ ਦੇ ਸਹਾਇਕ ...

ਪੂਰੀ ਖ਼ਬਰ »

ਤਿਉਹਾਰ ਦੇ ਮੱਦੇਨਜ਼ਰ ਬੀ.ਐੱਸ.ਐਨ.ਐਲ. ਖਪਤਕਾਰਾਂ ਨੂੰ ਬਿੱਲ ਭਰਨ 'ਤੇ ਵਿਸ਼ੇਸ਼ ਛੋਟ

ਫ਼ਿਰੋਜ਼ਪੁਰ, 23 ਅਕਤੂਬਰ (ਜਸਵਿੰਦਰ ਸਿੰਘ ਸੰਧੂ)-ਭਾਰਤ ਸੰਚਾਰ ਨਿਗਮ ਲਿਮਟਿਡ ਵਲੋਂ ਤਿਉਹਾਰ ਦੇ ਮੱਦੇਨਜ਼ਰ ਆਪਣੇ ਖਪਤਕਾਰਾਂ ਨੂੰ ਬਿੱਲ ਭਰਨ ਸਮੇਂ ਵਿਸ਼ੇਸ਼ ਛੋਟਾਂ ਦਿੱਤੀਆਂ ਗਈਆਂ ਹਨ, ਜਿਨ੍ਹਾਂ ਸਬੰਧੀ ਵਧੇਰੇ ਚਾਨਣਾ ਪਾਉਂਦਿਆਂ ਬੀ. ਐੱਸ. ਐਨ. ਐਲ. ਦੇ ਜਨਰਲ ...

ਪੂਰੀ ਖ਼ਬਰ »

ਝਪਟਮਾਰਾਂ ਨੇ ਲਾਹੀਆਂ ਔਰਤਾਂ ਦੇ ਕੰਨਾਂ ਦੀਆਂ ਵਾਲੀਆਂ

ਫ਼ਿਰੋਜ਼ਪੁਰ, 23 ਅਕਤੂਬਰ (ਜਸਵਿੰਦਰ ਸਿੰਘ ਸੰਧੂ)- ਪੁਲਿਸ ਥਾਣਾ ਗੁਰੂਹਰਸਹਾਏ ਦੇ ਪਿੰਡ ਮੋਹਣ ਕੇ ਹਿਠਾੜ ਵਿਖੇ ਬੀਤੀ ਦੇਰ ਸ਼ਾਮ ਨੂੰ ਘਰ ਤੋਂ ਬਾਹਰ ਨਿਕਲੀ ਇਕ ਮੰਜੂ ਬਾਲਾ ਨਾਮਕ ਔਰਤ ਦੇ ਕੰਨਾਂ 'ਚ ਪਾਈਆਂ ਵਾਲੀਆਂ ਨੂੰ ਦੋ ਅਣਪਛਾਤੇ ਵਿਅਕਤੀਆਂ ਵਲੋਂ ਝਪੱਟਾ ...

ਪੂਰੀ ਖ਼ਬਰ »

ਜ਼ਿਲੇ੍ਹ 'ਚ 120201 ਮੀਟਰਿਕ ਟਨ ਝੋਨੇ ਦੀ ਹੋਈ ਆਮਦ-ਡੀ.ਸੀ.

ਫ਼ਾਜ਼ਿਲਕਾ, 23 ਅਕਤੂਬਰ (ਦਵਿੰਦਰ ਪਾਲ ਸਿੰਘ)-ਡਿਪਟੀ ਕਮਿਸ਼ਨਰ ਮਨਪ੍ਰੀਤ ਸਿੰਘ ਨੇ ਦੱਸਿਆ ਕਿ ਜ਼ਿਲੇ੍ਹ ਦੀਆਂ ਸਮੂਹ ਮੰਡੀਆਂ 'ਚ ਝੋਨੇ ਦੀ ਖ਼ਰੀਦ ਦਾ ਕੰਮ ਨਿਰਵਿਘਨ ਚੱਲ ਰਿਹਾ ਹੈ | ਉਨ੍ਹਾਂ ਦੱਸਿਆ ਕਿ ਜ਼ਿਲੇ੍ਹ ਦੀਆਂ ਮੰਡੀਆਂ 'ਚ 120201 ਮੀਟਰਿਕ ਟਨ ਝੋਨੇ ਦੀ ਆਮਦ ...

ਪੂਰੀ ਖ਼ਬਰ »

ਫ਼ਾਜ਼ਿਲਕਾ ਸ਼ਹਿਰ 'ਚ ਚੋਰ ਨਹੀ ਮੰਨਦੇ ਪੁਲਿਸ ਦਾ ਡਰ

ਫ਼ਾਜ਼ਿਲਕਾ, 23 ਅਕਤੂਬਰ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਸ਼ਹਿਰ ਅੰਦਰ ਲੁੱਟਾਂ ਖੋਹਾਂ ਤੇ ਚੋਰੀਆਂ ਦੀ ਗਿਣਤੀ ਇੰਨੀ ਜ਼ਿਆਦਾ ਵੱਧ ਚੁੱਕੀ ਹੈ ਕਿ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਅਨਸਰਾਂ ਨੂੰ ਪੁਲਿਸ ਦਾ ਡਰ ਹੀ ਖ਼ਤਮ ਹੋ ਗਿਆ | ਪੁਲਿਸ ਦੇ ਖ਼ਤਮ ਹੋਏ ਡਰ ਦਾ ...

ਪੂਰੀ ਖ਼ਬਰ »

ਕਿਸਾਨਾਂ ਨੇ ਸੜਕ ਜਾਮ ਕਰਕੇ ਕੀਤਾ ਰੋਸ ਪ੍ਰਦਰਸ਼ਨ

ਫ਼ਿਰੋਜ਼ਪੁਰ, 23 ਅਕਤੂਬਰ (ਜਸਵਿੰਦਰ ਸਿੰਘ ਸੰਧੂ)-ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਦੇਣ ਦੇ ਸਰਕਾਰੀ ਹੁਕਮਾਂ ਤੇ ਕਿਸਾਨਾਂ ਦੇ ਪਰਚੇ ਕੱਟੇ ਜਾਣ ਦੀ ਪੁਲਿਸ ਕਾਰਵਾਈ ਿਖ਼ਲਾਫ਼ ਆਵਾਜ਼ ਬੁਲੰਦ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਵਲੋਂ ਅੱਜ ...

ਪੂਰੀ ਖ਼ਬਰ »

ਫ਼ਿਰੋਜ਼ਪੁਰ-ਜ਼ੀਰਾ ਸੜਕ 'ਤੇ ਸਕੂਲ ਸਾਹਮਣੇ ਚੱਲਦਾ ਠੇਕਾ ਨੌਜਵਾਨ ਵਰਗ ਨੇ ਬੰਦ ਕਰਵਾਇਆ

ਕੁੱਲਗੜ੍ਹੀ, 23 ਅਕਤੂਬਰ (ਸੁਖਜਿੰਦਰ ਸਿੰਘ ਸੰਧੂ)- ਐਕਸਾਈਜ਼ ਵਿਭਾਗ ਵਲੋਂ ਤੈਅ ਮਾਪਦੰਡਾਂ ਨੂੰ ਅਣਗੋਲਿਆਂ ਕਰਕੇ ਸ਼ਰਾਬ ਦੇ ਠੇਕੇਦਾਰ ਵਲੋਂ ਪਿੰਡ ਸ਼ੇਰਖਾਂ ਵਿਖੇ ਫ਼ਿਰੋਜ਼ਪੁਰ-ਜ਼ੀਰਾ ਮੁੱਖ ਮਾਰਗ 'ਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਬਿਲਕੁਲ ਸਾਹਮਣੇ ...

ਪੂਰੀ ਖ਼ਬਰ »

ਕਾਤਲਾਨਾ ਹਮਲਾ ਕਰਨ ਵਾਲੇ ਵਿਅਕਤੀ ਨੂੰ 5 ਸਾਲ ਕੈਦ

ਫ਼ਿਰੋਜ਼ਪੁਰ, 23 ਅਕਤੂਬਰ (ਰਾਕੇਸ਼ ਚਾਵਲਾ)- ਫਾਇਰ ਕਰ ਕੇ ਕਾਤਲਾਨਾ ਹਮਲਾ ਕਰਨ ਵਾਲੇ ਇਕ ਵਿਅਕਤੀ ਨੂੰ ਫ਼ਿਰੋਜ਼ਪੁਰ ਦੀ ਅਦਾਲਤ ਨੇ ਭੁਗਤੀਆਂ ਗਵਾਹੀਆਂ ਦੇ ਆਧਾਰ 'ਤੇ ਦੋਸ਼ੀ ਕਰਾਰ ਦਿੰਦੇ ਹੋਏ 5 ਸਾਲ ਕੈਦ ਦੀ ਸਜ਼ਾ ਸੁਣਵਾਈ ਹੈ | ਜਾਣਕਾਰੀ ਅਨੁਸਾਰ ਮੱੁਦਈ ਗੁਰਭੇਜ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ 1 ਕਾਬੂ

ਫ਼ਾਜ਼ਿਲਕਾ, 23 ਅਕਤੂਬਰ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਅਧੀਨ ਆਉਂਦੇ ਥਾਣਾ ਖੁਈਖੇੜਾ ਪੁਲਿਸ ਨੇ ਇਕ ਵਿਅਕਤੀ ਨੂੰ ਹਰਿਆਣਾ ਸੂਬੇ ਦੀ ਸ਼ਰਾਬ ਸਮੇਤ ਕਾਬੂ ਕਰਕੇ ਉਸ ਵਿਰੁੱਧ ਮਾਮਲਾ ਦਰਜ ਕੀਤਾ ਹੈ | ਪੁਲਿਸ ਥਾਣਾ ਖੁਈਖੇੜਾ ਦੇ ਮੁਖ਼ਤਿਆਰ ਸਿੰਘ ਨੇ ਦੱਸਿਆ ਕਿ ਉਹ ...

ਪੂਰੀ ਖ਼ਬਰ »

ਵੱਖ-ਵੱਖ ਥਾਵਾਂ ਤੋਂ ਭਾਰੀ ਮਾਤਰਾ 'ਚ ਨਾਜਾਇਜ਼ ਸ਼ਰਾਬ ਬਰਾਮਦ

ਅਬੋਹਰ, 23 ਅਕਤੂਬਰ (ਕੁਲਦੀਪ ਸਿੰਘ ਸੰਧੂ)-ਪੁਲਿਸ ਨੇ ਵੱਖ-ਵੱਖ ਥਾਵਾਂ ਤੋਂ ਭਾਰੀ ਮਾਤਰਾ 'ਚ ਨਜਾਇਜ਼ ਸ਼ਰਾਬ ਬਰਾਮਦ ਕਰਨ 'ਚ ਸਫਲਤਾ ਪ੍ਰਾਪਤੀ ਕੀਤੀ ਹੈ | ਜਾਣਕਾਰੀ ਅਨੁਸਾਰ ਪੁਲਿਸ ਥਾਣਾ ਬਹਾਵਵਾਲਾ ਦੇ ਹੈਾਡ ਕਾਂਸਟੇਬਲ ਕੁਲਦੀਪ ਸਿੰਘ ਸਮੇਤ ਸਾਥੀ ਕਰਮਚਾਰੀਆਂ ...

ਪੂਰੀ ਖ਼ਬਰ »

ਐਸ.ਐਫ.ਸੀ. ਕਾਨਵੈਂਟ ਸਕੂਲ 'ਚ ਭਗਵਾਨ ਵਾਲਮੀਕਿ ਜੈਅੰਤੀ ਮਨਾਈ

ਮੋਗਾ, 23 ਅਕਤੂਬਰ (ਗੁਰਤੇਜ ਸਿੰਘ)-ਐਸ.ਐਫ.ਸੀ. ਗਰੁੱਪ ਆਫ਼ ਇੰਸਟੀਚਿਊਟ ਦੇ ਮੋਗਾ-ਧਰਮਕੋਟ ਰੋਡ ਵਿਖੇ ਸਥਿਤ ਐਸ.ਐਫ.ਸੀ. ਕਾਨਵੈਂਟ ਸਕੂਲ ਜਲਾਲਾਬਾਦ ਪੂਰਬੀ ਵਿਖੇ ਅੱਜ ਭਗਵਾਨ ਵਾਲਮੀਕਿ ਦੀ ਜੈਅੰੰਤੀ ਮਨਾਈ ਗਈ¢ ਇਸ ਮੌਕੇ ਕਰਵਾਏ ਸਮਾਗਮ ਦੀ ਸ਼ੁਰੂਆਤ ਵਿਸ਼ੇਸ਼ ਤੌਰ ...

ਪੂਰੀ ਖ਼ਬਰ »

ਦਾ ਆਕਸਫੋਰਡ ਸਕੂਲ ਦੇ ਖਿਡਾਰੀਆਂ ਦਾ ਹੈਂਡਬਾਲ ਅਤੇ ਫੁੱਟਬਾਲ 'ਚ ਸ਼ਾਨਦਾਰ ਪ੍ਰਦਰਸ਼ਨ

ਮੋਗਾ, 23 ਅਕਤੂਬਰ (ਗੁਰਤੇਜ ਸਿੰਘ)-ਬਹੁਮੰਤਵੀ ਸਟੇਡੀਅਮ ਬਠਿੰਡਾ ਵਿਖੇ ਸਾਲ 2018-19 ਜ਼ਿਲ੍ਹਾ ਪੱਧਰ ਮੁਕਾਬਲੇ (ਲੜਕੇ ਅਤੇ ਲੜਕੀਆਂ ਅੰਡਰ-18) ਕਰਵਾਏ ਗਏ¢ ਇਸ ਟੂਰਨਾਮੈਂਟ 'ਚ ਦਾ ਆਕਸਫੋਰਡ ਸਕੂਲ ਆਫ਼ ਐਜੂਕੇਸ਼ਨ ਭਗਤਾ ਭਾਈਕਾ ਦੀ ਫੁੱਟਬਾਲ ਅਤੇ ਹੈਂਡਬਾਲ ਦੀ ਟੀਮ ਨੇ ਵੀ ...

ਪੂਰੀ ਖ਼ਬਰ »

ਗੁਰਦੁਆਰਾ ਠਾਠ ਨਾਨਕਸਰ ਟਿੰਡਾਂ ਵਾਲਾ ਵਿਖੇ ਕੀਰਤਨ ਦਰਬਾਰ

ਮੰਡੀ ਲਾਧੂਕਾ, 23 ਅਕਤੂਬਰ (ਰਾਕੇਸ਼ ਛਾਬੜਾ)-ਗੁਰਦਾਰਾ ਠਾਠ ਨਾਨਕਸਰ ਪਿੰਡ ਟਿੰਡਾਂ ਵਾਲਾ ਵਿਖੇ ਬਾਬਾ ਨੰਦ ਸਿੰਘ ਦੇ ਅਵਤਾਰ ਦਿਹਾੜੇ ਨੂੰ ਸਮਰਪਿਤ ਕੀਰਤਨ ਦਰਬਾਰ ਹੋਇਆ | ਇਸ ਦੌਰਾਨ ਬਾਬਾ ਹਰੀ ਸਿੰਘ ਜ਼ੀਰੇ ਵਾਲਿਆਂ ਵਲੋਂ ਕਥਾ ਤੇ ਕੀਰਤਨੀ ਜਥਿਆਂ ਵਲੋਂ ਕੀਰਤਨ ...

ਪੂਰੀ ਖ਼ਬਰ »

ਧਰਮਕੋਟ ਸ਼ਹਿਰ ਦੀਆਂ ਵੱਖ-ਵੱਖ ਸਮੱਸਿਆਵਾਂ ਵੱਲ ਨਗਰ ਕੌ ਾਸਲ ਦੇਵੇ ਧਿਆਨ

ਧਰਮਕੋਟ, 23 ਅਕਤੂਬਰ (ਹਰਮਨਦੀਪ ਸਿੰਘ)-ਧਰਮਕੋਟ ਸ਼ਹਿਰ ਨਿਵਾਸੀ ਅਨੇਕਾਂ ਸਮੱਸਿਆਵਾਂ ਨਾਲ ਜੂਝ ਰਹੇ ਹਨ | ਬੱਸ ਅੱਡੇ ਦੀ ਤਰਸਯੋਗ ਹਾਲਤ ਵੱਲ ਅਜੇ ਤੱਕ ਨਗਰ ਕੌਾਸਲ ਵਲੋਂ ਕੋਈ ਧਿਆਨ ਨਹੀਂ ਦਿੱਤਾ ਗਿਆ | ਉਂਝ ਤਾਂ ਨਗਰ ਕੌਾਸਲ ਧਰਮਕੋਟ ਲੱਖਾਂ ਰੁਪਏ ਬੱਸ ਅੱਡਾ ਫ਼ੀਸ ...

ਪੂਰੀ ਖ਼ਬਰ »

ਕੈਰੀਅਰ ਜ਼ੋਨ ਆਈਲਟਸ ਸੰਸਥਾ ਨੇ ਲਗਾਇਆ ਧਾਰਮਿਕ ਟੂਰ

ਮੋਗਾ, 23 ਅਕਤੂਬਰ (ਗੁਰਤੇਜ ਸਿੰਘ)-ਕੈਰੀਅਰ ਜ਼ੋਨ ਮੋਗਾ ਦੇ ਐਮ.ਡੀ. ਪਰਮਿੰਦਰ ਸਿੰਘ ਗਰੋਵਰ ਨੇ ਦੱਸਿਆ ਹੈ ਕਿ ਸੰਸਥਾ ਵਲੋਂ ਵਿਦਿਆਰਥੀਆਂ ਦਾ ਧਾਰਮਿਕ ਟੂਰ ਲਗਾਇਆ ਗਿਆ | ਜਿਸ 'ਚ ਉਨ੍ਹਾਂ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ, ਅਨੰਦਪੁਰ ਸਾਹਿਬ ਦੇ ਦਰਸ਼ਨ ਕੀਤੇ | ਇਸ ਦੇ ...

ਪੂਰੀ ਖ਼ਬਰ »

ਆਈ.ਐਸ.ਐਫ. ਦੇ ਫਾਰਮ ਡੀ. ਵਿਦਿਆਰਥੀ ਰਿਸ਼ਵ ਸ਼ਰਮਾ ਸਨਮਾਨਿਤ

ਮੋਗਾ, 23 ਅਕਤੂਬਰ (ਗੁਰਤੇਜ ਸਿੰਘ)-ਬੀਤੇ ਦਿਨੀਂ ਨਵੀਂ ਦਿੱਲੀ 'ਚ ਡਿਪਸਾਰ ਵਿਸ਼ਵ ਵਿਦਿਆਲਿਆ 'ਚ ਫਾਰਮਾਕੋ ਵਿਜੀਲੈਂਸ, ਫਾਰਮਾਕੋ ਇਕਨਾਮਿਕਸ ਤੇ ਆਊਟ ਕਮ ਰਿਸਰਚ ਅਤੇ ਦੋ ਰੋਜ਼ਾ ਰਾਸ਼ਟਰੀ ਕਾਨਫਰੰਸ 'ਚ ਆਈ.ਐਸ.ਐਫ. ਕਾਲਜ ਆਫ਼ ਫਾਰਮੇਸੀ ਦੇ ਵਿਦਿਆਰਥੀ ਰਿਸ਼ਵ ਸ਼ਰਮਾ ...

ਪੂਰੀ ਖ਼ਬਰ »

ਵੇਵਜ਼ ਓਵਰਸੀਜ਼ ਨੇ ਲਗਵਾਇਆ ਵਿਦਿਆਰਥੀ ਦਾ ਕੈਨੇਡਾ ਦਾ ਵੀਜ਼ਾ

ਮੋਗਾ, 23 ਅਕਤੂਬਰ (ਗੁਰਤੇਜ ਸਿੰਘ)-ਵੇਵਜ਼ ਓਵਰਸੀਜ਼ ਮੋਗਾ ਦੀਆਂ ਦੋ ਸ਼ਾਖਾਵਾਂ ਆਰਾ ਰੋਡ ਤੇ ਜੀ.ਟੀ.ਰੋਡ ਮੋਗਾ 'ਤੇ ਚੱਲ ਰਹੀਆਂ ਹਨ ਦੇ ਡਾਇਰੈਕਟਰ ਗੌਰਵ ਗੁਪਤਾ ਨੇ ਦੱਸਿਆ ਕਿ ਉਨ੍ਹਾਂ ਦੀ ਸੰਸਥਾ ਦੇ ਵਿਦਿਆਰਥੀ ਪ੍ਰਭਜੀਤ ਸਿੰਘ ਪੁੱਤਰ ਕੁਲਦੀਪ ਸਿੰਘ ਪਿੰਡ ਮਹਿਲ ...

ਪੂਰੀ ਖ਼ਬਰ »

ਇੰਗਲਿਸ਼ ਸਟੂਡੀਓ ਦੀ ਵਿਦਿਆਰਥਣ ਨੇ ਹਾਸਲ ਕੀਤੇ ਈਚ 6 ਬੈਂਡ

ਬਾਘਾ ਪੁਰਾਣਾ, 23 ਅਕਤੂਬਰ (ਬਲਰਾਜ ਸਿੰਗਲਾ)-ਸਥਾਨਕ ਆਈਲਟਸ ਸੰਸਥਾ ਇੰਗਲਿਸ਼ ਸਟੂਡੀਓ ਦੇ ਮੁਖੀ ਪੰਕਜ ਬਾਂਸਲ ਅਤੇ ਗੌਰਵ ਕਾਲੜਾ ਨੇ ਦੱਸਿਆ ਕਿ ਇਸ ਸੰਸਥਾ ਦੀ ਵਿਦਿਆਰਥਣ ਨਵਪ੍ਰੀਤ ਕੌਰ ਪੁੱਤਰੀ ਜਗਰਾਜ ਸਿੰਘ ਵਾਸੀ ਰਾਊਕੇ ਕਲਾਂ ਨੇ ਬਹੁਤ ਹੀ ਘੱਟ ਸਮੇਂ ਦੀ ...

ਪੂਰੀ ਖ਼ਬਰ »

ਮਾਊਾਟ ਲਿਟਰਾ ਜੀ ਸਕੂਲ 'ਚ ਇੰਗਲਿਸ਼ ਉਲੰਪੀਆਡ ਟੈਸਟ ਕਰਵਾਇਆ

ਮੋਗਾ, 23 ਅਕਤੂਬਰ (ਗੁਰਤੇਜ ਸਿੰਘ)-ਮਾਊਾਟ ਲਿਟਰਾ ਜੀ ਸਕੂਲ ਮੋਗਾ ਵਿਚ ਅੱਜ ਸਾਇੰਸ ਓਲੰਪੀਆਡ ਫਾਉਂਡੇਸ਼ਨ ਇੰਟਰਨੈਸ਼ਨਲ ਵਲੋਂ ਇੰਗਲਿਸ਼ ਓਲੰਪੀਆਡ ਟੈਸਟ ਕਰਵਾਇਆ ਗਿਆ | ਸਕੂਲ ਡਾਇਰੈਕਟਰ ਅਨੁਜ ਗੁਪਤਾ ਨੇ ਵਿਦਿਆਰਥੀਆਂ ਨੂੰ ਟੈਸਟ ਵਿਚ ਹਿੱਸਾ ਲੈਣ ਲਈ ਪ੍ਰੇਰਿਤ ...

ਪੂਰੀ ਖ਼ਬਰ »

ਮੈਡੀਕਲ ਪੈ੍ਰਕਟੀਸ਼ਨਰਾਂ ਦੀ ਬਲਾਕ ਪੱਧਰੀ ਮੀਟਿੰਗ

ਨਿਹਾਲ ਸਿੰਘ ਵਾਲਾ, 23 ਅਕਤੂਬਰ (ਪਲਵਿੰਦਰ ਸਿੰਘ ਟਿਵਾਣਾ)-ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਬਲਾਕ ਨਿਹਾਲ ਸਿੰਘ ਵਾਲਾ ਦੀ ਮੀਟਿੰਗ ਬਲਾਕ ਪ੍ਰਧਾਨ ਗੁਰਮੇਲ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਗੁਰਮੇਲ ਸਿੰਘ ...

ਪੂਰੀ ਖ਼ਬਰ »

ਸ਼ੋ੍ਰਮਣੀ ਭਗਤ ਬਾਬਾ ਨਾਮਦੇਵ ਦਾ ਪ੍ਰਕਾਸ਼ ਦਿਹਾੜਾ 26 ਨੂੰ

ਫ਼ਿਰੋਜ਼ਪੁਰ, 23 ਅਕਤੂਬਰ (ਤਪਿੰਦਰ ਸਿੰਘ)-ਸ਼ੋ੍ਰਮਣੀ ਭਗਤ ਬਾਬਾ ਨਾਮਦੇਵ ਦਾ ਪ੍ਰਕਾਸ਼ ਦਿਹਾੜਾ ਫ਼ਿਰੋਜ਼ਪੁਰ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਟਾਂਕ ਕਸ਼ੱਤਰੀ ਸਭਾ ਫ਼ਿਰੋਜ਼ਪੁਰ ਛਾਉਣੀ ਵਲੋਂ 26 ਅਕਤੂਬਰ ਨੂੰ ਗੁਰਦੁਆਰਾ ਸ਼ੋ੍ਰਮਣੀ ਭਗਤ ਨਾਮ ਦੇਵ ਵਿਖੇ ...

ਪੂਰੀ ਖ਼ਬਰ »

ਸ਼੍ਰਮਿਕ ਭਾਰਤੀ ਸੰਸਥਾ ਨੇ ਸਕੂਲ ਨੂੰ ਖੇਡ ਕਿੱਟ ਦਿੱਤੀ

ਜ਼ੀਰਾ, 23 ਅਕਤੂਬਰ (ਮਨਜੀਤ ਸਿੰਘ ਢਿੱਲੋਂ, ਜਗਤਾਰ ਸਿੰਘ ਮਨੇਸ)- ਸਮਾਜ ਭਲਾਈ ਕਾਰਜਾਂ ਨੂੰ ਅੱਗੇ ਵਧਾਉਂਦਿਆਂ ਸ਼੍ਰਮਿਕ ਭਾਰਤੀ ਸੰਸਥਾ ਵਲੋਂ ਜ਼ੀਰਾ ਨੇੜਲੇ ਪਿੰਡ ਮੀਹਾਂ ਸਿੰਘ ਵਾਲਾ ਦੇ ਸਰਕਾਰੀ ਪ੍ਰਾਇਮਰੀ ਸਕੂਲ ਨੂੰ ਖੇਡ ਕਿੱਟ ਦਾਨ ਵਜੋਂ ਦਿੱਤੀ ਗਈ | ਇਸ ...

ਪੂਰੀ ਖ਼ਬਰ »

ਕਾਂਗਰਸੀ ਵਰਕਰਾਂ ਦੀ ਮੀਟਿੰਗ

ਜ਼ੀਰਾ, 23 ਅਕਤੂਬਰ (ਜਗਤਾਰ ਸਿੰਘ ਮਨੇਸ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪੰਜਾਬ ਦੇ ਵਿਕਾਸ ਲਈ ਗੰਭੀਰ ਹਨ ਤੇ ਪੰਜਾਬ ਨੂੰ ਤਰੱਕੀ ਦੀਆਂ ਲੀਹਾਂ 'ਤੇ ਲਿਆਉਣ ਲਈ ਸਿਰ ਤੋੜ ਯਤਨ ਕਰ ਰਹੇ ਹਨ ਤੇ ਪੰਜਾਬ ਦੇ ਹਿੱਤਾਂ ਨੂੰ ਮੁੱਖ ਰੱਖਦਿਆਂ ਹੀ ਮੁੱਖ ਮੰਤਰੀ ਵਲੋਂ ...

ਪੂਰੀ ਖ਼ਬਰ »

ਪਿੰਡ ਚੁੱਘਾ ਦੇ ਅਗਾਂਹਵਧੂ ਕਿਸਾਨਾਂ ਨੇ ਪਰਾਲੀ ਨਾ ਸਾੜਨ ਦਾ ਲਿਆ ਪ੍ਰਣ

ਗੁਰੂਹਰਸਹਾਏ, 23 ਅਕਤੂਬਰ (ਹਰਚਰਨ ਸਿੰਘ ਸੰਧੂ)- ਮਿਸ਼ਨ ਤੰਦਰੁਸਤ ਪੰਜਾਬ ਤਹਿਤ ਪਰਾਲੀ ਨੂੰ ਨਾ ਸਾੜਨ ਦੇ ਕੀਤੇ ਜਾ ਰਹੇ ਹੁਕਮਾਂ ਨੂੰ ਅਗਾਂਹ ਵਧੂ ਤੇ ਸੁਚੇਤ ਕਿਸਾਨਾਂ ਨੇ ਮੰਨਣਾ ਸ਼ੁਰੂ ਕਰ ਦਿੱਤਾ ਹੈ | ਇਸ ਗੰਭੀਰ 'ਤੇ ਚੁਣੌਤੀ ਭਰੇ ਮੁੱਦੇ ਨੂੰ ਲੈ ਕੇ ਜਿਥੇ ...

ਪੂਰੀ ਖ਼ਬਰ »

ਹਲਕੇ ਦੇ ਵਿਕਾਸ ਕਾਰਜਾਂ ਸਬੰਧੀ ਰਵੀ ਚਾਵਲਾ ਨੇ ਖੇਡ ਮੰਤਰੀ ਨਾਲ ਕੀਤੀ ਵਿਚਾਰ ਚਰਚਾ

ਗੁਰੂਹਰਸਹਾਏ, 23 ਅਕਤੂਬਰ (ਹਰਚਰਨ ਸਿੰਘ ਸੰਧੂ)- ਹਲਕੇ ਅੰਦਰ ਸਿਆਸੀ ਹਾਲਾਤਾਂ ਤੇ ਵਿਕਾਸ ਕੰਮਾਂ ਨੂੰ ਲੈ ਕੇ ਕਾਂਗਰਸ ਦੇ ਸੀਨੀਅਰ ਆਗੂ ਰਵੀ ਦੱਤ ਚਾਵਲਾ ਕਾਂਗਰਸ ਬਲਾਕ ਪ੍ਰਧਾਨ ਨੇ ਹਲਕੇ ਦੇ ਕਾਂਗਰਸੀ ਵਿਧਾਇਕ ਰਾਣਾ ਗੁਰਮੀਤ ਸਿੰਘ ਸੋਢੀ ਖੇਡ ਮੰਤਰੀ ਨਾਲ ...

ਪੂਰੀ ਖ਼ਬਰ »

ਆਇਓਡੀਨ ਦੀ ਕਮੀ ਸਬੰਧੀ ਜਾਗਰੂਕਤਾ ਸੈਮੀਨਾਰ ਕਰਵਾਇਆ

ਜ਼ੀਰਾ, 23 ਅਕਤੂਬਰ (ਜਗਤਾਰ ਸਿੰਘ ਮਨੇਸ)- ਬਲਾਕ ਪੀ.ਐੱਚ.ਸੀ. ਕੱਸੋਆਣਾ ਤੇ ਸਿਹਤ ਕੇਂਦਰਾਂ 'ਚ ਆਇਓਡੀਨ ਦੀ ਕਮੀ ਨਾਲ ਹੋਣ ਵਾਲੇ ਰੋਗਾਂ ਤੋਂ ਲੋਕਾਂ ਨੂੰ ਜਾਗਰੂਕ ਕਰਨ ਲਈ ਸੈਮੀਨਾਰ ਲਗਾਏ ਗਏ | ਇਸ ਮੌਕੇ ਡਾਕਟਰ ਸੰਦੀਪ ਗਿੱਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ...

ਪੂਰੀ ਖ਼ਬਰ »

ਖੇਲੋ ਇੰਡੀਆ ਜ਼ਿਲ੍ਹਾ ਪੱਧਰੀ ਚੈਂਪੀਅਨਸ਼ਿਪ 'ਚ ਐਮਬਰੋਜ਼ੀਅਲ ਸਕੂਲ ਦੇ ਵਿਦਿਆਰਥੀਆਂ ਨੇ ਸੋਨ ਤਗਮੇ ਹਾਸਿਲ ਕੀਤੇ

ਜ਼ੀਰਾ, 23 ਅਕਤੂਬਰ (ਮਨਜੀਤ ਸਿੰਘ ਢਿੱਲੋਂ, ਜਗਤਾਰ ਸਿੰਘ ਮਨੇਸ)- ਖੇਲੋ ਇੰਡੀਆ ਜ਼ਿਲ੍ਹਾ ਪੱਧਰੀ ਚੈਂਪੀਅਨਸ਼ਿਪ ਸ਼ਹੀਦ ਭਗਤ ਸਿੰਘ ਸਟੇਡੀਅਮ ਫ਼ਿਰੋਜ਼ਪੁਰ ਵਿਖੇ 15 ਤੋਂ 18 ਅਕਤੂਬਰ ਤੱਕ ਕਰਵਾਈ ਗਈ, ਜਿਸ 'ਚ ਐਮਬਰੋਜ਼ੀਅਲ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਹਿੱਸਾ ...

ਪੂਰੀ ਖ਼ਬਰ »

ਐੱਸ.ਡੀ.ਐਮ. ਜ਼ੀਰਾ ਨੇ ਸ਼ੈਲਰ ਮਾਲਕਾਂ, ਮਜ਼ਦੂਰਾਂ ਤੇ ਆੜ੍ਹਤੀਆਂ ਨਾਲ ਕੀਤੀ ਮੀਟਿੰਗ

ਮੱਲਾਂਵਾਲਾ, 23 ਅਕਤੂਬਰ (ਗੁਰਦੇਵ ਸਿੰਘ)- ਮਾਰਕੀਟ ਕਮੇਟੀ ਦਫ਼ਤਰ ਮੱਲਾਂਵਾਲਾ ਵਿਖੇ ਨਰਿੰਦਰ ਸਿੰਘ ਧਾਲੀਵਾਲ ਐੱਸ.ਡੀ.ਐਮ. ਜ਼ੀਰਾ ਵਲੋਂ ਆੜ੍ਹਤੀਆਂ, ਸ਼ੈਲਰ ਮਾਲਕਾਂ ਤੇ ਮਜ਼ਦੂਰਾਂ ਨਾਲ ਮੀਟਿੰਗ ਕੀਤੀ ਗਈ | ਐੱਸ.ਡੀ.ਐਮ. ਜ਼ੀਰਾ ਨੇ ਆੜ੍ਹਤੀਆਂ, ਮਜ਼ਦੂਰਾਂ ਦੀਆਂ ...

ਪੂਰੀ ਖ਼ਬਰ »

ਗੁਰਮਤਿ ਸਮਾਗਮ ਕਰਵਾਇਆ

ਮੁੱਦਕੀ, 23 ਅਕਤੂਬਰ (ਭਾਰਤ ਭੂਸ਼ਨ ਅਗਰਵਾਲ, ਭੁਪਿੰਦਰ ਸਿੰਘ)- ਪੰਥ ਖ਼ਾਲਸਾ ਸੇਵਾ ਸੁਸਾਇਟੀ ਮੁੱਦਕੀ ਵਲੋਂ ਨਸ਼ਾ ਮੁਕਤੀ ਗੁਰਮਤਿ ਵਿਦਿਆਲਾ ਚੰਦੜ੍ਹ ਵਿਖੇ ਕੀਰਤਨ ਸਮਾਗਮ ਤੇ ਨਸ਼ਾ ਵਿਰੋਧੀ ਸੈਮੀਨਾਰ ਕਰਵਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਭਾਈ ਸਤਨਾਮ ...

ਪੂਰੀ ਖ਼ਬਰ »

ਤਿੰਨ ਜ਼ਿਲਿ੍ਹਆਂ ਦੀ ਸਰਹੱਦ 'ਤੇ ਬਣਿਆ ਇਤਿਹਾਸਕ ਕਸਬਾ ਅਜੇ ਵੀ ਕਈ ਪੱਖੋਂ ਸਹੂਲਤਾਂ ਤੋਂ ਸੱਖਣਾ

ਮੁੱਦਕੀ, 23 ਅਕਤੂਬਰ (ਭਾਰਤ ਭੂਸ਼ਨ ਅਗਰਵਾਲ)- ਕਸਬਾ ਮੁੱਦਕੀ ਫ਼ਿਰੋਜ਼ਪੁਰ ਜ਼ਿਲ੍ਹੇ ਦੇ ਉਹ ਛੋਟਾ ਜਿਹਾ ਕਸਬਾ ਹੈ, ਜਿਹੜਾ ਤਿੰਨ ਜ਼ਿਲਿ੍ਹਆਂ ਫ਼ਿਰੋਜ਼ਪੁਰ, ਫ਼ਰੀਦਕੋਟ ਤੇ ਮੋਗੇ ਦੀ ਸਰਹੱਦ 'ਤੇ ਸਥਿਤ ਹੈ | ਪੰਜਾਬ ਦੇ ਇਤਿਹਾਸ ਦੇ ਸੁਨਹਿਰੀ ਪੰਨਿਆਂ 'ਤੇ ਉੱਕਰਿਆ ...

ਪੂਰੀ ਖ਼ਬਰ »

ਝੋਨੇ ਦੀ ਖ਼ਰੀਦ ਤੋਂ ਬਾਅਦ ਅਦਾਇਗੀ ਨਾ ਹੋਣ ਕਾਰਨ ਕਿਸਾਨ ਤੇ ਆੜ੍ਹਤੀਏ ਪ੍ਰੇਸ਼ਾਨ

ਜ਼ੀਰਾ, 23 ਅਕਤੂਬਰ (ਮਨਜੀਤ ਸਿੰਘ ਢਿੱਲੋਂ)- ਪੰਜਾਬ ਸਰਕਾਰ ਵਲੋਂ ਜਿੱਥੇ ਝੋਨੇ ਦੀ ਖ਼ਰੀਦ ਪ੍ਰਬੰਧਾਂ ਦੇ ਮੁਕੰਮਲ ਪ੍ਰਬੰਧ ਤੇ ਨਾਲੋਂ-ਨਾਲ ਅਦਾਇਗੀ ਕੀਤੇ ਜਾਣ ਦੇ ਦਾਅਵੇ ਕੀਤੇ ਜਾ ਰਹੇ ਸਨ, ਉਹ ਸਭ ਖੋਖਲੇ ਸਾਬਤ ਹੋ ਰਹੇ ਹਨ, ਕਿਉਂਕਿ ਏਨਾ ਲੰਮਾ ਸਮਾਂ ਬੀਤ ਜਾਣ ਤੋਂ ...

ਪੂਰੀ ਖ਼ਬਰ »

ਵਿਭਾਗ ਵਲੋਂ ਬਿਜਲੀ ਬਿੱਲਾਂ ਦੀ ਬਕਾਇਆ ਰਾਸ਼ੀ ਤੁਰੰਤ ਜਮ੍ਹਾਂ ਕਰਵਾਉਣ ਦੀ ਅਪੀਲ

ਜ਼ੀਰਾ, 23 ਅਕਤੂਬਰ (ਮਨਜੀਤ ਸਿੰਘ ਢਿੱਲੋਂ)- ਪੰਜਾਬ ਰਾਜ ਪਾਵਰਕਾਮ ਕਾਰਪੋਰੇਸ਼ਨ ਉ ੱਪ ਮੰਡਲ ਜ਼ੀਰਾ ਦੇ ਐੱਸ.ਡੀ.ਓ. ਇੰਜ: ਹਰਜਿੰਦਰ ਸਿੰਘ ਨੇ ਉਪ ਮੰਡਲ ਜ਼ੀਰਾ ਦੇ ਸਮੂਹ ਬਿਜਲੀ ਖਪਤਕਾਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਬਿਜਲੀ ਬਿੱਲਾਂ ਦੀ ਬਕਾਇਆ ਰਕਮ ਦਾ ...

ਪੂਰੀ ਖ਼ਬਰ »

60ਵੇਂ ਜ਼ੋਨਲ ਯੁਵਕ ਮੇਲੇ 'ਚ ਸ਼ਹੀਦ ਊਧਮ ਸਿੰਘ ਪੰਜਾਬ ਯੂਨੀਵਰਸਿਟੀ ਕੰਸਟੀਚਿਊਟ ਕਾਲਜ ਦੇ ਵਿਦਿਆਰਥੀਆਂ ਨੇ ਕੀਤਾ ਸ਼ਾਨਦਾਰ ਪ੍ਰਦਰਸ਼ਨ

ਗੋਲੂ ਕਾ ਮੋੜ, 23 ਅਕਤੂਬਰ (ਸੁਰਿੰਦਰ ਸਿੰਘ ਲਾਡੀ)- ਫ਼ਿਰੋਜ਼ਪੁਰ-ਫ਼ਾਜ਼ਿਲਕਾ ਮੁੱਖ ਮਾਰਗ 'ਤੇ ਸਥਿਤ ਸ਼ਹੀਦ ਊਧਮ ਸਿੰਘ ਪੰਜਾਬ ਯੂਨੀਵਰਸਿਟੀ ਕੰਸਟੀਚਿਊਟ ਕਾਲਜ ਮੋਹਣ ਕੇ ਹਿਠਾੜ ਤਹਿਸੀਲ ਗੁਰੂਹਰਸਹਾਏ ਦੇ ਵਿਦਿਆਰਥੀਆਂ ਨੇ ਬੀਤੇ ਦਿਨੀਂ ਸਮਾਪਤ ਹੋਏ 60ਵੇਂ ...

ਪੂਰੀ ਖ਼ਬਰ »

ਭਾਗ ਸਿੰਘ ਕਾਲਜ ਵਿਖੇ ਯੂਥ ਫ਼ੈਸਟੀਵਲ ਦੇ ਦੂਸਰੇ ਦਿਨ ਵੱਖ-ਵੱਖ ਮੁਕਾਬਲਿਆਂ 'ਚ ਵਿਦਿਆਰਥੀਆਂ ਨੇ ਕੀਤਾ ਸ਼ਾਨਦਾਰ ਪ੍ਰਦਰਸ਼ਨ

ਅਬੋਹਰ, 23 ਅਕਤੂਬਰ (ਕੁਲਦੀਪ ਸਿੰਘ ਸੰਧੂ)-ਸਥਾਨਕ ਭਾਗ ਸਿੰਘ ਹੇਅਰ ਖ਼ਾਲਸਾ ਕਾਲਜ ਵਿਖੇ ਪੰਜਾਬ ਯੂਨੀਵਰਸਿਟੀ ਦੇ ਜ਼ੋਨ ਸ੍ਰੀ ਮੁਕਤਸਰ ਸਾਹਿਬ ਦਾ ਜ਼ੋਨ ਪੱਧਰੀ ਯੂਥ ਫ਼ੈਸਟੀਵਲ ਦਾ ਦੂਸਰਾ ਦਿਨ ਬੜੇ ਉਤਸ਼ਾਹ ਤੇ ਉਤਸੁਕਤਾ ਨਾਲ ਸ਼ੁਰੂ ਹੋਇਆ | ਅੱਜ ਦੇ ਸਮਾਗਮ 'ਚ ...

ਪੂਰੀ ਖ਼ਬਰ »

ਕੁੰਡਲ ਪਿੰਡ 'ਚ ਕਾਫ਼ ਰੈਲੀ ਕੱਢੀ

ਅਬੋਹਰ, 23 ਅਕਤੂਬਰ (ਸੁਖਜਿੰਦਰ ਸਿੰਘ ਢਿੱਲੋਂ)-ਪਸ਼ੂ ਪਾਲਨ ਵਿਭਾਗ ਵਲੋਂ ਪਸ਼ੂ ਪਾਲਕਾਂ ਨੂੰ ਸਾਹੀਵਾਲ ਨਸਲ ਦੀਆਂ ਗਾਵਾਂ ਪਾਲਨ ਲਈ ਜਾਗਰੂਕ ਕੀਤਾ ਜਾ ਰਿਹਾ ਹੈ | ਇਸ ਤਹਿਤ ਵਿਭਾਗ ਨਿੱਤ ਵਾਂਗ ਹੀ ਸੈਮੀਨਾਰ ਲਗਾ ਕੇ ਜਾਗਰੂਕਤਾ ਫੈਲਾ ਰਿਹਾ ਹੈ | ਇਸ ਤਹਿਤ ਵਿਭਾਗ ਦੀ ...

ਪੂਰੀ ਖ਼ਬਰ »

ਸੂਬਾ ਸਰਕਾਰ ਦੀ ਢਿੱਲ ਕਾਰਨ ਅਬੋਹਰ ਨਰਮਾ ਮੰਡੀ 'ਚ ਭਾਅ ਪੱਖੋਂ ਨਰਮਾ ਉਤਪਾਦਕ ਕਿਸਾਨਾਂ ਦੀ ਹੋ ਰਹੀ ਹੈ ਲੁੱਟ

ਅਬੋਹਰ, 23 ਅਕਤੂਬਰ (ਸੁਖਜੀਤ ਸਿੰਘ ਬਰਾੜ)-ਸੂਬਾ ਸਰਕਾਰ ਦੀ ਢਿੱਲ ਕਾਰਨ ਸਥਾਨਕ ਨਰਮਾ ਮੰਡੀ 'ਚ ਭਾਅ ਪੱਖੋਂ ਨਰਮਾ ਵੇਚਣ ਵਾਲੇ ਕਿਸਾਨਾਂ ਦੀ ਹਰ ਰੋਜ਼ ਸ਼ਰੇਆਮ ਲੁੱਟ ਹੋ ਰਹੀ ਹੈ | ਪ੍ਰਾਈਵੇਟ ਨਰਮਾ ਤੇ ਆੜ੍ਹਤੀਆਂ ਨੇ ਨਰਮਾ ਖ਼ਰੀਦਣ ਸਬੰਧੀ ਆਪਸ 'ਚ ਪੂਲ ਬਣਾ ਰੱਖਿਆ ...

ਪੂਰੀ ਖ਼ਬਰ »

ਸੜਕ ਕਿਨਾਰੇ ਉ ੱਗੀਆਂ ਝਾੜੀਆਂ ਨੇ ਵਧਾਈਆਂ ਰਾਹਗੀਰਾਂ ਦੀਆਂ ਮੁਸ਼ਕਿਲਾਂ

ਸੀਤੋ ਗੁੰਨੋ, 23 ਅਕਤੂਬਰ (ਬਲਜਿੰਦਰ ਸਿੰਘ ਭਿੰਦਾ)-ਅਬੋਹਰ ਤੋਂ ਡੱਬਵਾਲੀ ਸੜਕ ਦੇ ਦੋਵਾਂ ਪਾਸਿਆਂ ਉ ੱਪਰ ਘਾਹ ਬੂਟੀ, ਪਹਾੜੀ ਕਿੱਕਰਾਂ, ਝਾੜੀਆਂ ਆਦਿ ਹੋਣ ਕਾਰਨ ਰਾਹਗੀਰਾਂ ਨੂੰ ਕਾਫ਼ੀ ਪ੍ਰੇਸ਼ਾਨੀਆਂ ਆਉਂਦੀਆਂ ਹਨ ਤੇ ਸੜਕ ਦੇ ਕਿਨਾਰਿਆਂ 'ਤੇ ਝਾੜੀਆਂ 'ਚ ਆਵਾਰਾ ...

ਪੂਰੀ ਖ਼ਬਰ »

ਜ਼ੋਨ ਪੱਧਰੀ ਯੂਥ ਫ਼ੈਸਟੀਵਲ ਦੇ ਪਹਿਲੇ ਦਿਨ ਖ਼ਾਲਸਾ ਕਾਲਜ ਨੇ ਜਿੱਤੇ 4 ਤਗਮੇ

ਅਬੋਹਰ, 23 ਅਕਤੂਬਰ (ਕੁਲਦੀਪ ਸਿੰਘ ਸੰਧੂ)-ਸਥਾਨਕ ਭਾਗ ਸਿੰਘ ਹੇਅਰ ਖ਼ਾਲਸਾ ਕਾਲਜ ਵਿਖੇ ਪੰਜਾਬ ਯੂਨੀਵਰਸਿਟੀ ਦੇ ਚੱਲ ਰਹੇ ਜ਼ੋਨ ਪੱਧਰੀ ਯੂਥ ਫ਼ੈਸਟੀਵਲ ਦੇ ਪਹਿਲੇ ਦਿਨ ਸਥਾਨਕ ਗੁਰੂ ਨਾਨਕ ਖ਼ਾਲਸਾ ਕਾਲਜ ਨੇ ਆਪਣੀ ਜਿੱਤ ਦੇ ਝੰਡੇ ਗੱਡਦਿਆਂ ਚਾਰ ਤਗਮੇ ਹਾਸਲ ...

ਪੂਰੀ ਖ਼ਬਰ »

ਕਪਾਹ ਦਿਵਸ ਮੌਕੇ ਵੱਖ-ਵੱਖ ਕਿਸਾਨਾਂ ਨੂੰ ਕੀਤਾ ਸਨਮਾਨਿਤ

ਅਬੋਹਰ, 23 ਅਕਤੂਬਰ (ਸੁਖਜਿੰਦਰ ਸਿੰਘ ਢਿੱਲੋਂ)-ਐਨ.ਸੀ.ਆਈ.ਪੀ.ਐਮ. ਅਤੇ ਪੀ.ਏ.ਯੂ. ਦੇ ਸਥਾਨਕ ਖੇਤਰੀ ਖੋਜ ਕੇਂਦਰ ਵਲੋਂ ਪਿੰਡ ਨਿਹਾਲ ਖੇੜਾ ਵਿਖੇ ਅੱਜ ਮਨਾਏ ਗਏ ਕਪਾਹ ਦਿਵਸ ਮੌਕੇ ਵੱਖ-ਵੱਖ ਕਿਸਾਨਾਂ ਨੂੰ ਸਨਮਾਨਿਤ ਕੀਤਾ ਗਿਆ | ਇਸ ਦੌਰਾਨ ਅਗਾਂਹਵਧੂ ਫ਼ਸਲ ...

ਪੂਰੀ ਖ਼ਬਰ »

ਨਾਬਾਰਡ ਵਲੋਂ ਪਰਾਲੀ ਸੁਰੱਖਿਆ ਅਭਿਆਨ ਤਹਿਤ ਜਾਗਰੂਕਤਾ ਵਾਹਨ ਨੂੰ ਡਿਪਟੀ ਕਮਿਸ਼ਨਰ ਨੇ ਕੀਤਾ ਰਵਾਨਾ

ਫ਼ਿਰੋਜ਼ਪੁਰ, 23 ਅਕਤੂਬਰ (ਤਪਿੰਦਰ ਸਿੰਘ)- ਰਾਸ਼ਟਰੀ ਖੇਤੀਬਾੜੀ ਤੇ ਪੇਂਡੂ ਵਿਕਾਸ ਬੈਂਕ ਨਾਬਾਰਡ ਵਲੋਂ ਅਭਿਵਿਅਕਤੀ ਫਾਊਾਡੇਸ਼ਨ ਦੇ ਸਹਿਯੋਗ ਨਾਲ ਪਰਾਲੀ ਸੁਰੱਖਿਆ ਅਭਿਆਨ ਤਹਿਤ ਜਾਗਰੂਕਤਾ ਵਾਹਨ ਨੂੰ ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਬਲਵਿੰਦਰ ਸਿੰਘ ...

ਪੂਰੀ ਖ਼ਬਰ »

ਬਹੁਜਨ ਕ੍ਰਾਂਤੀ ਮੋਰਚੇ ਦੀ ਪਰਿਵਰਤਨ ਯਾਤਰਾ ਦਾ ਅਕਾਲੀ ਦਲ ਅੰਮਿ੍ਤਸਰ ਵਲੋਂ ਜ਼ੋਰਦਾਰ ਸਵਾਗਤ

ਫ਼ਿਰੋਜ਼ਪੁਰ, 23 ਅਕਤੂਬਰ (ਜਸਵਿੰਦਰ ਸਿੰਘ ਸੰਧੂ)- ਮਨੂੰਵਾਦੀ ਸੋਚ ਦੀ ਮਾਰ ਤੋਂ ਦੇਸ਼ ਨੂੰ ਬਚਾਉਣ ਲਈ ਬਹੁਜਨ ਕ੍ਰਾਂਤੀ ਮੋਰਚਾ ਵਲੋਂ ਦੇਸ਼ ਭਰ 'ਚ ਸ਼ੁਰੂ ਕੀਤੀ ਗਈ ਪਰਿਵਰਤਨ ਯਾਤਰਾ ਦਾ ਫ਼ਿਰੋਜ਼ਪੁਰ ਪਹੰੁਚਣ 'ਤੇ ਅਕਾਲੀ ਦਲ ਅੰਮਿ੍ਤਸਰ ਵਲੋਂ ਕੌਮੀ ਪ੍ਰਧਾਨ ...

ਪੂਰੀ ਖ਼ਬਰ »

ਬਾਬਾ ਬੁੱਢਾ ਜੀ ਦੀ ਯਾਦ 'ਚ ਸਾਲਾਨਾ ਧਾਰਮਿਕ ਸਮਾਗਮ ਕਰਵਾਇਆ

ਮਮਦੋਟ, 23 ਅਕਤੂਬਰ (ਸੁਖਦੇਵ ਸਿੰਘ ਸੰਗਮ)- ਧੰਨ ਧੰਨ ਬਾਬਾ ਬੁੱਢਾ ਸਾਹਿਬ ਜੀ ਦੀ ਯਾਦ ਨੂੰ ਸਮਰਪਿਤ ਸਾਲਾਨਾ ਧਾਰਮਿਕ ਸਮਾਗਮ ਸਥਾਨਕ ਗ੍ਰੰਥੀ ਸਭਾ ਵਲੋਂ ਇਲਾਕੇ ਦੇ ਸਹਿਯੋਗ ਨਾਲ ਪਿੰਡ ਬੇਟੂ ਕਦੀਮ ਨਜ਼ਦੀਕ ਕਰਵਾਇਆ ਗਿਆ | 21 ਅਕਤੂਬਰ ਤੋਂ ਆਰੰਭ ਕੀਤੇ ਗਏ ਸ੍ਰੀ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਪੇਂਡੂ ਖੇਡਾਂ ਦੇ ਦੂਜੇ ਦਿਨ ਦੌੜਾਂ ਤੇ ਕਬੱਡੀ ਦੇ ਹੋਏ ਮੁਕਾਬਲੇ

ਫ਼ਾਜ਼ਿਲਕਾ, 23 ਅਕਤੂਬਰ (ਦਵਿੰਦਰ ਪਾਲ ਸਿੰਘ)-ਸੂਬਾ ਸਰਕਾਰ ਵਲੋਂ ਸ਼ੁਰੂ ਕੀਤੇ ਗਏ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਖੇਡ ਵਿਭਾਗ ਦੇ ਸਹਿਯੋਗ ਨਾਲ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ | ਇਸ ਤਹਿਤ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX